ਤਾਜਾ ਖ਼ਬਰਾਂ


ਭਾਰਤ ਵੈਸਟ ਇੰਡੀਜ਼ ਪਹਿਲਾ ਟੀ20 : ਭਾਰਤ ਨੇ ਟਾਸ ਜਿੱਤ ਕੇ ਪਹਿਲਾ ਗੇਂਦਬਾਜ਼ੀ ਦਾ ਲਿਆ ਫ਼ੈਸਲਾ
. . .  8 minutes ago
ਪੋਕਸੋ ਐਕਟ ਤਹਿਤ ਜਬਰ ਜਨਾਹੀਆਂ ਦੇ ਦੋਸ਼ੀਆਂ ਲਈ ਰਹਿਮ ਦੀ ਪਟੀਸ਼ਨ ਨਾ ਹੋਵੇ - ਰਾਸ਼ਟਰਪਤੀ
. . .  28 minutes ago
ਸਿਰੋਹੀ, 6 ਦਸੰਬਰ - ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਕਿਹਾ ਕਿ ਪੋਕਸੋ ਐਕਟ ਤਹਿਤ ਸਜ਼ਾ ਪਾਉਣ ਵਾਲੇ ਵਿਅਕਤੀਆਂ ਲਈ ਰਹਿਮ ਪਟੀਸ਼ਨ ਦਾ ਨਿਯਮ ਨਹੀਂ ਹੋਣਾ ਚਾਹੀਦਾ। ਉਨ੍ਹਾਂ ਕਿਹਾ ਕਿ ਇਸ ਸਬੰਧੀ ਸੰਸਦ ਨੂੰ ਵਿਚਾਰ ਕਰਨਾ ਹੋਵੇਗਾ। ਕੋਵਿੰਦ ਨੇ ਕਿਹਾ ਕਿ ਮਹਿਲਾ...
ਜਲੰਧਰ ਦਿਹਾਤੀ ਕਾਂਗਰਸ ਪ੍ਰਧਾਨ ਦੇ ਘਰ 'ਤੇ ਈ.ਡੀ. ਵੱਲੋਂ ਛਾਪੇਮਾਰੀ
. . .  45 minutes ago
ਜਲੰਧਰ, 6 ਦਸੰਬਰ - ਜਲੰਧਰ ਦਿਹਾਤੀ ਕਾਂਗਰਸ ਦੇ ਪ੍ਰਧਾਨ ਸੁਖਵਿੰਦਰ ਸਿੰਘ ਲਾਲੀ ਦੇ ਘਰ 'ਤੇ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਰੇਡ ਕੀਤੀ ਗਈ ਹੈ। ਈ.ਡੀ. ਅਫ਼ਸਰ ਨਿਰੰਜਨ ਸਿੰਘ ਰੇਡ ਕਰਨ ਲਈ...
ਮਾਈਨਿੰਗ ਮਾਫ਼ੀਆ ਦਾ ਵੱਧ ਚੁਕੈ ਖ਼ੌਫ਼, ਕਈ ਕਾਨੂੰਨੀ ਕਰੈਸ਼ਰ ਬੰਦ, ਮੁੱਖ ਮੰਤਰੀ ਦਾ ਇਕ ਸਲਾਹਕਾਰ ਸਵਾਲਾਂ ਦੇ ਘੇਰੇ 'ਚ - ਹਰਪਾਲ ਚੀਮਾ
. . .  about 1 hour ago
ਚੰਡੀਗੜ੍ਹ, 6 ਦਸੰਬਰ (ਅਜੈਬ ਸਿੰਘ ਔਜਲਾ) - ਆਮ ਆਦਮੀ ਪਾਰਟੀ ਦੇ ਪ੍ਰਮੁੱਖ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਅੱਜ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਮਾਈਨਿੰਗ ਮਾਫ਼ੀਆ ਇਸ ਕਦਰ ਵੱਧ ਚੁੱਕਾ ਹੈ ਕਿ 70-75 ਦੇ ਕਰੀਬ...
ਸਾਬਕਾ ਸਰਪੰਚ ਦਲਬੀਰ ਸਿੰਘ ਢਿਲਵਾਂ ਕਤਲ ਮਾਮਲੇ 'ਚ ਪੁਲਿਸ ਨੇ ਹਾਸਲ ਕੀਤੀ ਵੱਡੀ ਕਾਮਯਾਬੀ
. . .  about 1 hour ago
ਅਜਨਾਲਾ, 6 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਗੁਰਦਾਸਪੁਰ ਦੇ ਬਹੁਚਰਚਿਤ ਸਾਬਕਾ ਅਕਾਲੀ ਸਰਪੰਚ ਦੇ ਕਤਲ ਮਾਮਲੇ ਵਿਚ ਵਰਤੇ ਗਏ ਹਥਿਆਰ ਪਿਸਤੌਲ ਨੂੰ ਅੱਜ ਬਟਾਲਾ ਪੁਲਿਸ ਵੱਲੋਂ ਅਜਨਾਲਾ ਦੇ ਸੱਕੀ ਨਾਲੇ ਵਿਚੋਂ ਬਰਾਮਦ ਕਰ ਲਿਆ ਗਿਆ। ਉੱਧਰ ਬਟਾਲਾ...
ਹੈਦਰਾਬਾਦ ਐਨਕਾਊਂਟਰ : ਸਾਨੂੰ ਆਪਣੇ ਬਚਾਅ ਲਈ ਚਲਾਉਣੀ ਪਈ ਗੋਲੀ - ਤੇਲੰਗਾਨਾ ਪੁਲਿਸ
. . .  about 1 hour ago
ਹੈਦਰਾਬਾਦ, 6 ਦਸੰਬਰ - ਤੇਲੰਗਾਨਾ ਦੀ ਰਾਜਧਾਨੀ ਹੈਦਰਾਬਾਦ 'ਚ ਮਹਿਲਾ ਵੈਟਰਨਰੀ ਡਾਕਟਰ ਦੇ ਨਾਲ ਸਮੂਹਿਕ ਜਬਰ ਜਨਾਹ ਤੇ ਫਿਰ ਸਾੜ ਕੇ ਮਾਰਨ ਦੇ ਮਾਮਲੇ ਵਿਚ ਚਾਰੇ ਦੋਸ਼ੀ ਸ਼ੁੱਕਰਵਾਰ ਸਵੇਰੇ ਐਨਕਾਊਂਟਰ ਵਿਚ ਮਾਰ ਦਿੱਤੇ ਗਏ। ਤੇਲੰਗਾਨਾ ਪੁਲਿਸ ਨੇ ਐਨਕਾਊਂਟਰ...
ਵਿਧਾਨ ਸਭਾ ਹਲਕਾ ਅਟਾਰੀ ਤੋਂ ਯੂਥ ਕਾਂਗਰਸ ਦੀਆਂ ਜਥੇਬੰਦਕ ਚੋਣਾਂ ਸ਼ਾਂਤਮਈ ਢੰਗ ਨਾਲ ਸੰਪੰਨ
. . .  about 1 hour ago
ਖਾਸਾ, 6 ਦਸੰਬਰ (ਗੁਰਨੇਕ ਸਿੰਘ ਪਨੂੰ) - ਅੱਜ ਵਿਧਾਨ ਸਭਾ ਹਲਕਾ ਅਟਾਰੀ ਦੀਆਂ ਯੂਥ ਕਾਂਗਰਸ ਦੀਆਂ ਜਥੇਬੰਦਕ ਚੋਣਾਂ ਪੁਲਿਸ ਸੁਰੱਖਿਆ ਪ੍ਰਬੰਧਾਂ ਹੇਠ ਸਵੇਰ 8 ਵਜੇ ਤੋਂ ਲੈ ਕੇ ਦੁਪਹਿਰ 3 ਵਜੇ ਤੱਕ ਸ਼ਾਂਤਮਈ ਢੰਗ ਨਾਲ ਮੁਕੰਮਲ ਹੋ...
ਸਮਾਣਾ ਨੇੜੇ ਪਿੰਡ ਗੱਜੂਮਾਜਰਾ ਚ ਏ.ਟੀ.ਐਮ. ਤੋੜਿਆ
. . .  about 2 hours ago
ਸਮਾਣਾ (ਪਟਿਆਲਾ), 6 ਦਸੰਬਰ (ਸਾਹਿਬ ਸਿੰਘ) - ਬੀਤੀ ਰਾਤ ਅਣਪਛਾਤੇ ਲੁਟੇਰੇ ਸਮਾਣਾ ਨੇੜਲੇ ਪਿੰਡ ਗੱਜੂਮਾਜਰਾ ਵਿਚ ਲੱਗੇ ਭਾਰਤੀ ਸਟੇਟ ਬੈਂਕ ਦੇ ਏ.ਟੀ.ਐਮ. ਨੂੰ ਤੋੜ ਕੇ ਨਗਦੀ ਚੋਰੀ ਕਰਕੇ ਲੈ ਗਏ। ਪੁਲਿਸ ਕਪਤਾਨ ਪਟਿਆਲਾ ਹਰਮੀਤ ਸਿੰਘ ਹੁੰਦਲ ਅਤੇ ਪੁਲਿਸ...
ਯੂਥ ਕਾਂਗਰਸ ਬਲਾਕ ਨਾਭਾ ਦੀ ਹੋਈ ਚੋਣ ਸ਼ਾਂਤੀਪੂਰਵਕ
. . .  about 2 hours ago
ਨਾਭਾ, 6 ਦਸੰਬਰ (ਕਰਮਜੀਤ ਸਿੰਘ) - ਯੂਥ ਕਾਂਗਰਸ ਬਲਾਕ ਨਾਭਾ ਦੀ ਚੋਣ ਸਥਾਨਕ ਮਿਲਨ ਪੈਲੇਸ ਵਿਖੇ ਸ਼ਾਂਤੀਪੂਰਵਕ ਸੰਪੰਨ ਹੋਈ। ਪ੍ਰਧਾਨਗੀ ਦੀ ਚੋਣ ਲਈ ਸਾਬਕਾ ਪ੍ਰਧਾਨ ਇੰਦਰਜੀਤ ਚੀਕੂ ਅਤੇ ਹਰਜਿੰਦਰ ਜਿੰਦਰੀ ਲੱਧਾਹੇੜੀ ਉਮੀਦਵਾਰ ਵਜੋਂ ਚੋਣ ਲੜ ਮੈਦਾਨ ਵਿਚ...
ਸ੍ਰੀ ਮੁਕਤਸਰ ਸਾਹਿਬ ਵਿਖੇ ਦਿਨ-ਦਿਹਾੜੇ ਨੌਜਵਾਨ ਅਗਵਾ, ਜਾਂਚ 'ਚ ਜੁਟੀ ਪੁਲਿਸ
. . .  about 3 hours ago
ਸ੍ਰੀ ਮੁਕਤਸਰ ਸਾਹਿਬ, 6 ਦਸੰਬਰ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਵਿਖੇ ਮਲੋਟ ਰੋਡ ਬਾਈਪਾਸ 'ਤੇ ਉਸ ਸਮੇਂ ਹਫ਼ੜਾ-ਦਫ਼ੜੀ ਮੱਚ ਗਈ...
ਵਿਧਾਇਕ 'ਤੇ ਹਮਲੇ ਦੇ ਮਾਮਲੇ 'ਚ ਪੁਲਿਸ ਨੇ ਪੰਜ ਵਿਅਕਤੀਆਂ ਨੂੰ ਅਦਾਲਤ 'ਚ ਕੀਤਾ ਪੇਸ਼
. . .  about 3 hours ago
ਮੋਗਾ, 6 ਦਸੰਬਰ (ਗੁਰਤੇਜ ਬੱਬੀ)- ਬੀਤੇ ਦਿਨੀਂ ਹਲਕਾ ਵਿਧਾਇਕ ਧਰਮਕੋਟ ਸੁਖਜੀਤ ਸਿੰਘ ਕਾਕਾ ਲੋਹਗੜ੍ਹ 'ਤੇ ਹੋਏ ਹਮਲੇ ਦੇ ਮਾਮਲੇ ਨੂੰ ਲੈ ਕੇ ਪਹਿਲਾਂ...
ਹੈਦਰਾਬਾਦ ਐਨਕਾਉਂਟਰ 'ਤੇ ਤੇਲੰਗਾਨਾ ਪੁਲਿਸ ਵੱਲੋਂ ਕੀਤੀ ਜਾ ਰਹੀ ਪ੍ਰੈੱਸ ਕਾਨਫ਼ਰੰਸ
. . .  about 3 hours ago
ਹੈਦਰਾਬਾਦ, 6 ਦਸੰਬਰ- ਹੈਦਰਾਬਾਦ ਐਨਕਾਉਂਟਰ 'ਤੇ ਤੇਲੰਗਾਨਾ ਪੁਲਿਸ ਵੱਲੋਂ ਪ੍ਰੈੱਸ ਕਾਨਫ਼ਰੰਸ ਕੀਤੀ ਜਾ...
ਕਬੱਡੀ ਟੂਰਨਾਮੈਂਟ : ਨਿਊਜ਼ੀਲੈਂਡ ਨੇ ਕੀਨੀਆ ਨੂੰ 9 ਅੰਕਾਂ ਨਾਲ ਹਰਾਇਆ
. . .  about 3 hours ago
ਗਿੱਪੀ ਗਰੇਵਾਲ ਨੂੰ ਫਿਰੌਤੀ ਲਈ ਧਮਕਾਉਣ ਦੇ ਮਾਮਲੇ 'ਚ 5 ਦਿਨਾਂ ਦੇ ਪੁਲਿਸ ਰਿਮਾਂਡ 'ਤੇ ਗੈਂਗਸਟਰ ਸੁਖਪ੍ਰੀਤ ਸਿੰਘ ਬੁੱਢਾ
. . .  about 3 hours ago
ਐੱਸ.ਏ.ਐੱਸ ਨਗਰ, 6 ਦਸੰਬਰ (ਜਸਬੀਰ ਸਿੰਘ ਜੱਸੀ)- ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਫਿਰੌਤੀ ਲਈ ਧਮਕਾਉਣ ਦੇ ਮਾਮਲੇ 'ਚ ਮੁਹਾਲੀ ...
ਮਾਰੀਸ਼ਸ ਦੇ ਪ੍ਰਧਾਨ ਮੰਤਰੀ ਨੇ ਅੱਜ ਪੀ.ਐਮ ਮੋਦੀ ਨਾਲ ਕੀਤੀ ਮੁਲਾਕਾਤ
. . .  about 3 hours ago
ਨਵੀਂ ਦਿੱਲੀ, 6 ਦਸੰਬਰ- ਮਾਰੀਸ਼ਸ ਦੇ ਪ੍ਰਧਾਨ ਮੰਤਰੀ ਪ੍ਰਵਿੰਦ ਕੁਮਾਰ ਜਗਨਾਥ ਨੇ ਅੱਜ ਦਿੱਲੀ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ...
ਜਲੰਧਰ ਪੁਲਿਸ ਨੇ ਚਾਰ ਨਸ਼ਾ ਤਸਕਰਾਂ ਨੂੰ ਕੀਤਾ ਕਾਬੂ
. . .  about 3 hours ago
ਪਾਣੀ ਦੀ ਨਿਕਾਸੀ ਨਾਲੀ ਕੋਲੋਂ ਮਿਲਿਆ ਭਰੂਣ
. . .  about 4 hours ago
ਵਿਧਾਨ ਸਭਾ ਹਲਕਾ ਅਜਨਾਲਾ 'ਚ ਅਮਨ ਅਮਾਨ ਨਾਲ ਪੈ ਰਹੀਆਂ ਹਨ ਯੂਥ ਕਾਂਗਰਸ ਦੀਆਂ ਵੋਟਾਂ
. . .  about 4 hours ago
ਕਬੱਡੀ ਟੂਰਨਾਮੈਂਟ : ਕੀਨੀਆ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ ਸ਼ੁਰੂ
. . .  about 4 hours ago
ਕਬੱਡੀ ਟੂਰਨਾਮੈਂਟ : ਆਸਟ੍ਰੇਲੀਆ ਨੇ ਸ੍ਰੀਲੰਕਾ ਨੂੰ 14 ਅੰਕਾਂ ਨਾਲ ਹਰਾਇਆ
. . .  about 4 hours ago
ਹੈਦਰਾਬਾਦ ਐਨਕਾਉਂਟਰ 'ਤੇ ਲਾਕੇਟ ਚੈਟਰਜੀ ਨੇ ਕਿਹਾ- ਅਜਿਹੇ ਐਨਕਾਉਂਟਰ ਨੂੰ ਬਣਾਇਆ ਜਾਣਾ ਚਾਹੀਦਾ ਹੈ ਕਾਨੂੰਨੀ
. . .  about 4 hours ago
10 ਦਸੰਬਰ ਨੂੰ ਹੋਵੇਗੀ ਭਾਜਪਾ ਸੰਸਦੀ ਪਾਰਟੀ ਦੀ ਬੈਠਕ
. . .  about 5 hours ago
ਪਟਿਆਲਾ ਵਿਖੇ ਕਬੱਡੀ ਟੂਰਨਾਮੈਂਟ ਦੌਰਾਨ ਸ੍ਰੀਲੰਕਾ ਅਤੇ ਆਸਟ੍ਰੇਲੀਆ ਵਿਚਾਲੇ ਮੁਕਾਬਲਾ ਜਾਰੀ
. . .  about 4 hours ago
ਅੰਧੀਰ ਰੰਜਨ ਚੌਧਰੀ ਨੇ ਲੋਕ ਸਭਾ 'ਚ ਚੁੱਕਿਆ ਉਨਾਓ ਜਬਰ ਜਨਾਹ ਪੀੜਤਾ ਨੂੰ ਸਾੜਨ ਦਾ ਮਾਮਲਾ
. . .  about 5 hours ago
8 ਦਸੰਬਰ ਨੂੰ ਬੁੰਡਾਲਾ ਮੰਜਕੀ 'ਚ ਕਰਵਾਏ ਜਾਣਗੇ ਸਵ.ਕਾਮਰੇਡ ਸੁਰਜੀਤ ਦੇ ਬਰਸੀ ਸੰਬੰਧੀ ਸਮਾਗਮ
. . .  about 5 hours ago
ਪ੍ਰਿਅੰਕਾ ਰੈਡੀ ਦੇ ਕਾਤਲਾਂ ਨੂੰ ਪੁਲਿਸ ਵੱਲੋਂ ਐਨਕਾਊਂਟਰ ਕਰਨ ਦੀ ਖ਼ੁਸ਼ੀ 'ਚ ਬਠਿੰਡਾ 'ਚ ਵੰਡੇ ਗਏ ਲੱਡੂ
. . .  about 5 hours ago
ਹੈਦਰਾਬਾਦ ਐਨਕਾਉਂਟਰ 'ਤੇ ਮੇਨਕਾ ਗਾਂਧੀ ਨੇ ਚੁੱਕੇ ਸਵਾਲ, ਕਿਹਾ- ਨਿਆਂ ਪ੍ਰਣਾਲੀ ਤਹਿਤ ਮਿਲਣੀ ਚਾਹੀਦੀ ਸੀ ਸਜ਼ਾ
. . .  about 5 hours ago
ਪੁਲਿਸ ਕਮਿਸ਼ਨਰ ਸੱਜਨਾਰ ਵੱਲੋਂ ਐਨਕਾਊਂਟਰ 'ਚ ਜਬਰ ਜਨਾਹ ਦੇ ਦੋਸ਼ੀਆਂ ਨੂੰ ਕੀਤਾ ਗਿਆ ਢੇਰ
. . .  1 minute ago
ਧਰਨੇ 'ਤੇ ਬੈਠੀ ਜਿਨਸੀ ਸ਼ੋਸ਼ਣ ਦੀ ਪੀੜਤ ਡਾਕਟਰ ਨੂੰ ਪੁਲਿਸ ਨੇ ਲਿਆ ਹਿਰਾਸਤ 'ਚ
. . .  about 5 hours ago
ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਦੋ ਵਿਦਿਆਰਥੀ ਹੋਏ ਗੰਭੀਰ ਜ਼ਖ਼ਮੀ
. . .  about 6 hours ago
ਨਿਆਂ ਪ੍ਰਣਾਲੀ ਨੂੰ ਮਜ਼ਬੂਤ ਕਰਨ ਦੇ ਲਈ ਸਰਕਾਰਾਂ ਨੂੰ ਮਿਲ ਕੇ ਕਰਨਾ ਚਾਹੀਦਾ ਹੈ ਕੰਮ : ਕੇਜਰੀਵਾਲ
. . .  about 6 hours ago
ਦਿੱਲੀ ਅਤੇ ਉਤਰ ਪ੍ਰਦੇਸ਼ ਸਰਕਾਰ ਨੂੰ ਹੈਦਰਾਬਾਦ ਪੁਲਿਸ ਤੋਂ ਲੈਣੀ ਚਾਹੀਦੀ ਹੈ ਪ੍ਰੇਰਨਾ - ਮਾਇਆਵਤੀ
. . .  1 minute ago
ਉਨਾਓ ਜਬਰ ਜਨਾਹ ਪੀੜਤਾ ਦੀ ਹਾਲਤ ਗੰਭੀਰ
. . .  about 7 hours ago
ਸਿੰਜਾਈ ਘੁਟਾਲੇ 'ਚ ਅਜੀਤ ਪਵਾਰ ਨੂੰ ਏ.ਸੀ.ਬੀ ਨੇ ਦਿੱਤੀ ਕਲੀਨ ਚਿੱਟ
. . .  about 7 hours ago
ਕਾਂਗਰਸ ਨੇ ਉਤਰ ਪ੍ਰਦੇਸ਼ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਲੋਕ ਸਭਾ 'ਚ ਦਿੱਤਾ ਮੁਲਤਵੀ ਮਤੇ ਦਾ ਨੋਟਿਸ
. . .  about 7 hours ago
ਪਿਆਜ਼ ਦੀਆਂ ਕੀਮਤਾਂ ਨੂੰ ਲੈ ਕੇ ਟੀ.ਐਮ.ਸੀ ਦੇ ਸੰਸਦ ਮੈਂਬਰਾਂ ਵੱਲੋਂ ਪ੍ਰਦਰਸ਼ਨ
. . .  about 7 hours ago
ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੀ ਪਤਨੀ ਦੇ ਅੰਤਿਮ ਸਸਕਾਰ ਮੌਕੇ ਪਹੁੰਚ ਰਹੀਆਂ ਹਨ ਸੰਗਤਾਂ
. . .  about 7 hours ago
ਡਾ. ਅੰਬੇਡਕਰ ਦੀ ਬਰਸੀ ਮੌਕੇ ਪ੍ਰਧਾਨ ਮੰਤਰੀ ਮੋਦੀ ਅਤੇ ਰਾਸ਼ਟਰਪਤੀ ਕੋਵਿੰਦ ਨੇ ਦਿੱਤੀ ਸ਼ਰਧਾਂਜਲੀ
. . .  about 8 hours ago
ਭਾਰਤੀ ਕਰਤਾਰਪੁਰ ਯਾਤਰੀ ਟਰਮੀਨਲ ਦੀ ਬਿਜਲੀ ਗੁੱਲ, ਯਾਤਰੀ ਹੋਏ ਪ੍ਰੇਸ਼ਾਨ
. . .  about 2 hours ago
ਪੁਲਿਸ ਮੁੱਠਭੇੜ 'ਚ ਮਾਰੇ ਗਏ 4 ਦੋਸ਼ੀਆਂ 'ਤੇ ਮਹਿਲਾ ਡਾਕਟਰ ਦੇ ਮਾਪਿਆਂ ਨੇ ਕਿਹਾ- ਹੁਣ ਉਨ੍ਹਾਂ ਦੀ ਬੇਟੀ ਦੀ ਆਤਮਾ ਨੂੰ ਮਿਲੇਗੀ ਸ਼ਾਂਤੀ
. . .  about 9 hours ago
ਅਸੀ ਪਾਕਿਸਤਾਨ ਦੇ ਅੱਤਵਾਦੀ ਸਮੂਹਾਂ ਨੂੰ ਕੀਤਾ ਖ਼ਤਮ : ਕੈਪਟਨ
. . .  1 minute ago
ਹੈਦਰਾਬਾਦ : ਮਹਿਲਾ ਡਾਕਟਰ ਜਬਰ ਜਨਾਹ ਮਾਮਲੇ ਦੇ ਚਾਰ ਦੋਸ਼ੀ ਪੁਲਿਸ ਮੁੱਠਭੇੜ 'ਚ ਢੇਰ
. . .  about 10 hours ago
ਅੱਜ ਦਾ ਵਿਚਾਰ
. . .  about 10 hours ago
ਖ਼ਾਲਸਾ ਏਡ' ਸੰਸਥਾਪਕ ਰਵੀ ਸਿੰਘ ਨੇ ਪਿੰਗਲਵਾੜਾ ਸੰਸਥਾ ਦੇ ਮਾਨਾਂ ਵਾਲਾ ਕੈਂਪਸ ਦਾ ਕੀਤਾ ਦੌਰਾ
. . .  1 day ago
ਨਵੀਂ ਦਿੱਲੀ : ਅਮਰੀਕੀ ਪ੍ਰਤੀਨਿਧੀ ਸਭਾ ਦੇ ਪ੍ਰਧਾਨ ਨੈਂਸੀ ਪੇਲੋਸੀ ਦਾ ਐਲਾਨ - ਟਰੰਪ 'ਤੇ ਚੱਲੇਗਾ ਮਹਾਂਦੋਸ਼
. . .  1 day ago
ਮੰਗੇਤਰ ਨਾਲ ਘੁੰਮਣ ਗਈ ਲੜਕੀ ਦੀ ਭੇਦਭਰੇ ਹਾਲਾਤ 'ਚ ਮੌਤ, ਪੀੜਤ ਪਰਿਵਾਰ ਨੇ ਹਵਾਈ ਅੱਡਾ ਮਾਰਗ ਕੀਤਾ ਜਾਮ
. . .  1 day ago
ਬਾਪ ਨੇ ਆਪਣੀ ਨਾਬਾਲਗ ਲੜਕੀ ਨੂੰ ਬਣਾਇਆ ਆਪਣੀ ਹਵਸ ਦਾ ਸ਼ਿਕਾਰ
. . .  about 1 hour ago
90 ਫ਼ੀਸਦੀ ਸੜ ਚੁੱਕੀ ਜਬਰ ਜਨਾਹ ਪੀੜਤਾ ਨੇ ਇਕ ਕਿੱਲੋਮੀਟਰ ਚੱਲ ਕੇ ਮਦਦ ਦੀ ਕੀਤੀ ਸੀ ਅਪੀਲ
. . .  19 minutes ago
ਬੇਰੁਜ਼ਗਾਰ ਅਧਿਆਪਕਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਦਾ ਫੂਕਿਆ ਪੁਤਲਾ
. . .  about 1 hour ago
ਸਾਬਕਾ ਸੈਨਿਕ ਦੀ ਸੜਕ ਹਾਦਸੇ 'ਚ ਮੌਤ
. . .  52 minutes ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 7 ਅੱਸੂ ਸੰਮਤ 551
ਿਵਚਾਰ ਪ੍ਰਵਾਹ: ਉਤਸ਼ਾਹ ਤੋਂ ਬਿਨਾਂ ਕੋਈ ਵੀ ਮਹਾਨ ਪ੍ਰਾਪਤੀ ਨਹੀਂ ਹੋ ਸਕਦੀ। -ਐਮਰਸਨ

ਤਾਜ਼ਾ ਖ਼ਬਰਾਂ

ਮੁੱਖ ਮੰਤਰੀ ਵੱਲੋਂ ਮ੍ਰਿਤਕਾਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 23 ਸਤੰਬਰ ( ਸੁਰਿੰਦਰ ਸਿੰਘ ਵਰਪਾਲ )-ਬੀਤੀ ਸ਼ਾਮ ਕਵਾੜ ਦੀ ਦੁਕਾਨ ਵਿਚ ਹੋਏ ਧਮਾਕੇ ਕਾਰਨ ਮਾਰੇ ਗਏ 2 ਵਿਅਕਤੀਆਂ ਦੇ ਪਰਿਵਾਰਾਂ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਜਿੱਥੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਦੇਣ ਦਾ ਐਲਾਨ ਕੀਤਾ, ਉੱਥੇ ਹਾਦਸੇ ਵਿਚ ਜ਼ਖਮੀ ਹੋਏ ਵਿਅਕਤੀਆਂ ਦਾ ਇਲਾਜ ਪੰਜਾਬ ਸਰਕਾਰ ਦੀ ਤਰਫ਼ੋਂ ਕਰਵਾਉਣ ਦੀ ਹਦਾਇਤ ਵੀ ਕੀਤੀ। ਹਾਦਸੇ ਤੋਂ ਤੁਰੰਤ ਬਾਅਦ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ਼ਿਵ ਦੁਲਾਰ ਸਿੰਘ ਢਿੱਲੋਂ ਕੋਲੋਂ ਸਾਰੀ ਘਟਨਾ ਦਾ ਵੇਰਵਾ ਲੈਂਦੇ ਮੁੱਖ ਮੰਤਰੀ ਪੰਜਾਬ ਨੇ ਪੀੜਤ ਪਰਿਵਾਰਾਂ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦੇ ਪਰਿਵਾਰਾਂ ਨੂੰ ਹਰ ਸੰਭਵ ਸਹਾਇਤਾ ਦੇਣ ਦੀ ਹਦਾਇਤ ਕੀਤੀ।

ਸੰਗਤਾਂ ਲਈ ਤੋਹਫ਼ਾ,ਦਿੱਲੀ-ਲੋਹੀਆਂ ਖ਼ਾਸ 'ਇੰਟਰਸਿਟੀ ਸੁਪਰ ਫਾਸਟ' ਰੇਲ ਗੱਡੀ 4 ਅਕਤੂਬਰ ਤੋਂ ਚੱਲੇਗੀ

ਲੋਹੀਆਂ ਖ਼ਾਸ, 23 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ) -ਸੁਲਤਾਨਪੁਰ ਲੋਧੀ ਵਿਖੇ ਵਿਸ਼ਵ ਪੱਧਰ 'ਤੇ 12 ਨਵੰਬਰ ਨੂੰ ਮਨਾਏ ਜਾ ਰਹੇ 'ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ' ਨੂੰ ਮਨਾਉਣ ਲਈ ਦੂਰ ਦੁਰੇਡੇ ਤੋਂ ਪੁੱਜਣ ਵਾਲੀਆਂ ਸੰਗਤਾਂ 'ਚ ...

ਪੂਰੀ ਖ਼ਬਰ »

ਛੇਹਰਟਾ : ਅਚਾਨਕ ਹੋਏ ਧਮਾਕੇ 'ਚ 2 ਵਿਅਕਤੀਆਂ ਦੀ ਮੌਤ, 7 ਜ਼ਖਮੀ

ਛੇਹਰਟਾ, 23 ਸਤੰਬਰ (ਸੁਰਿੰਦਰ ਸਿੰਘ ਵਿਰਦੀ)- ਗੁਰੂ ਅਰਜਨ ਦੇਵ ਨਗਰ ਵਾਰਡ ਨੰ 54 ਦੇ ਨਾਲ ਲਗਦੇ ਇਲਾਕੇ ਲਵ ਕੁਸ਼ ਨਗਰ 'ਚ ਅੱਜ ਸ਼ਾਮ ਧਮਾਕਾ ਹੋਣ ਦੀ ਖ਼ਬਰ ਮਿਲੀ ਹੈ । ਜਾਣਕਾਰੀ ਦੇ ਅਨੁਸਾਰ ਇਸ ਧਮਾਕੇ 'ਚ 5 ਨੌਜਵਾਨ ਅਤੇ 2 ਬੱਚੇ ਜ਼ਖਮੀ ਹੋਏ ਹਨ। ਇਸ ਧਮਾਕੇ ਦੋ ਵਿਅਕਤੀਆਂ ਦੀ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਤ

ਟਾਂਗਰਾ, 23 ਸਤੰਬਰ (ਹਰਜਿੰਦਰ ਸਿੰਘ ਕਲੇਰ)- ਜੀ.ਟੀ ਰੋਡ ਟਾਂਗਰਾ 'ਤੇ ਇਕ ਤੇਜ ਰਫ਼ਤਾਰ ਸਵਿਫ਼ਟ ਕਾਰ ਮੋਟਰਸਾਈਕਲ ਦੇ ਪਿਛਲੇ ਪਾਸਿਉਂ ਟਕਰਾ ਗਈ ਜਿਸ ਦੌਰਾਨ ਮੋਟਰ ਸਾਈਕਲ ਸਵਾਰ ਦੀ ਮੌਕੇ ਤੇ ਹੀ ਮੌਤ ਹੋ ਗਈ। ਜਾਣਕਾਰੀ ਮੁਤਾਬਿਕ ਹੀਰੋ ਹਾਂਡਾ ਮੋਟਰਸਾਈਕਲ'ਤੇ ਇਕ ...

ਪੂਰੀ ਖ਼ਬਰ »

ਕਾਂਗਰਸ ਤੋਂ ਬਾਅਦ ਹੁਣ ਅਕਾਲੀ ਦਲ ਨੇ ਜ਼ਿਮਨੀ ਚੋਣਾਂ ਲਈ ਉਮੀਦਵਾਰ ਦਾ ਕੀਤਾ ਐਲਾਨ

ਅਜਨਾਲਾ, 23 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ 'ਤੇ ਜ਼ਿਮਨੀ ਚੋਣਾਂ ਹੋਣ ਜਾ ਰਹੀਆਂ ਹਨ। ਕਾਂਗਰਸ ਤੋਂ ਬਾਅਦ ਹੁਣ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦਾਖਾ ਵਿਧਾਨ ਸਭਾ ਹਲਕੇ ਤੋਂ ਮਨਪ੍ਰੀਤ ਸਿੰਘ ਇਯਾਲੀ ਨੂੰ ...

ਪੂਰੀ ਖ਼ਬਰ »

ਬਾਬਾ ਫ਼ਰੀਦ ਹਾਕੀ ਗੋਲਡ ਕੱਪ : ਲੜਕਿਆਂ ਦੀ ਪੰਜਾਬ ਐਂਡ ਸਿੰਧ ਬੈਂਕ ਤੇ ਲੜਕੀਆਂ ਦੀ ਸੋਨੀਪਤ ਅਕੈਡਮੀ ਟੀਮ ਜੇਤੂ

ਫ਼ਰੀਦਕੋਟ 23 ਸਤੰਬਰ (ਜਸਵੰਤ ਪੁਰਬਾ, ਸਰਬਜੀਤ ਸਿੰਘ) - ਇੱਥੇ ਚਲ ਰਹੇ ਆਲ ਇੰਡੀਆ ਬਾਬਾ ਫ਼ਰੀਦ ਹਾਕੀ ਗੋਲਡ ਕੱਪ 'ਤੇ ਪੰਜਾਬ ਐਂਡ ਸਿੰਧ ਬੈਂਕ ਨੇ ਖ਼ਿਤਾਬੀ ਜਿੱਤ ਹਾਸਿਲ ਕੀਤੀ ਹੈ। ਅੱਜ ਫਾਈਨਲ ਮੁਕਾਬਲੇ 'ਚ ਪੰਜਾਬ ਐਂਡ ਸਿੰਧ ਬੈਂਕ ਅਕੈਡਮੀ ਜਲੰਧਰ ਨੇ ਆਰ.ਸੀ.ਐੱਫ. ...

ਪੂਰੀ ਖ਼ਬਰ »

ਮਿਆਦ ਲੰਘਣ ਤੋਂ ਬਾਅਦ ਆਪਣੇ ਕੋਲ ਰਿਵਾਲਵਰ ਰੱਖਣ 'ਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ

ਹਰੀਕੇ ਪੱਤਣ, 23 ਸਤੰਬਰ (ਸੰਜੀਵ ਕੁੰਦਰਾ)- ਹਥਿਆਰ ਦੀ ਲਾਇਸੈਂਸ ਮਿਆਦ ਲੰਘਣ ਤੋਂ ਬਾਅਦ ਰਿਵਾਲਵਰ ਕੋਲ ਰੱਖਣ 'ਤੇ ਥਾਣਾ ਹਰੀਕੇ ਪੁਲਿਸ ਨੇ ਇਕ ਕਾਰ ਸਵਾਰ ਖ਼ਿਲਾਫ਼ ਵੱਖ -ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਹਰੀਕੇ ਦੇ ...

ਪੂਰੀ ਖ਼ਬਰ »

ਸਾਬਕਾ ਭਾਰਤੀ ਕ੍ਰਿਕਟਰ ਮਾਧਵ ਆਪਟੇ ਦਾ ਦੇਹਾਂਤ

ਮੁੰਬਈ, 23 ਸਤੰਬਰ - ਸਾਬਕਾ ਭਾਰਤੀ ਕ੍ਰਿਕਟਰ ਮਾਧਵ ਆਪਟੇ ਦਾ ਅੱਜ ਦਿਹਾਂਤ ਹੋ ਗਿਆ। ਉਹ 86 ਸਾਲਾ ਦੇ ਸਨ। ਇਸ ਦੀ ਜਾਣਕਾਰੀ ਦਿੰਦਿਆਂ ਮਾਧਵ ਆਪਟੇ ਦੇ ਬੇਟੇ ਨੇ ਦੱਸਿਆ ਕਿ ਉਨ੍ਹਾਂ ਦਾ ਅੱਜ ਸਵੇਰੇ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ...

ਪੂਰੀ ਖ਼ਬਰ »

ਬਾਬਾ ਫਰੀਦ ਜੀ ਦੇ ਆਗਮਨ ਪੁਰਬ ਮੌਕੇ ਇਮਾਨਦਾਰੀ ਅਤੇ ਮਾਨਵਤਾ ਦੀ ਸੇਵਾ ਲਈ ਦਿੱਤੇ ਗਏ ਐਵਾਰਡ

ਫ਼ਰੀਦਕੋਟ, 23 ਸਤੰਬਰ (ਜਸਵੰਤ ਸਿੰਘ ਪੁਰਬਾ, ਸਰਬਜੀਤ ਸਿੰਘ)- ਬਾਬਾ ਫ਼ਰੀਦ ਜੀ ਦੇ ਆਗਮਨ ਪੁਰਬ ਮੌਕੇ ਗੁਰਦੁਆਰਾ ਗੋਦੜੀ ਸਾਹਿਬ ਵਿਖੇ ਇੱਕ ਧਾਰਮਿਕ ਸਮਾਗਮ ਦੌਰਾਨ ਬਾਬਾ ਫ਼ਰੀਦ ਸੁਸਾਇਟੀ ਵਲੋਂ ਬਾਬਾ ਫ਼ਰੀਦ ਇਮਾਨਦਾਰੀ ਐਵਾਰਡ ਐੱਸ. ਟੀ. ਐੱਫ. ਪੰਜਾਬ ਦੇ ਆਈ. ਜੀ. ਬੀ. ...

ਪੂਰੀ ਖ਼ਬਰ »

ਪੰਜਾਬ 'ਚ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਕਾਂਗਰਸ ਵਲੋਂ ਉਮੀਦਵਾਰਾਂ ਦਾ ਐਲਾਨ

ਜਲੰਧਰ, 23 ਸਤੰਬਰ (ਪਵਨ)- ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ 'ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਅੱਜ ਕਾਂਗਰਸ ਨੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਨੇ ਫਗਵਾੜਾ ਤੋਂ ਬਲਵਿੰਦਰ ਸਿੰਘ ਧਾਲੀਵਾਲ, ਮੁਕੇਰੀਆਂ ਤੋਂ ਇੰਦੂ ਬਾਲਾ, ਦਾਖਾਂ ਤੋਂ ...

ਪੂਰੀ ਖ਼ਬਰ »

ਕੀਨੀਆ : ਸਕੂਲ 'ਚ ਕਲਾਸ ਰੂਮ ਡਿੱਗਣ ਕਾਰਨ 7 ਬੱਚਿਆਂ ਦੀ ਮੌਤ ਅਤੇ ਕਈ ਜ਼ਖ਼ਮੀ

ਨੈਰੋਬੀ, 23 ਸਤੰਬਰ- ਕੀਨੀਆ ਦੀ ਰਾਜਧਾਨੀ ਨੈਰੋਬੀ 'ਚ ਅੱਜ ਸਵੇਰੇ ਇੱਕ ਸਕੂਲ 'ਚ ਕਲਾਸ ਰੂਮ ਡਿੱਗਣ ਕਾਰਨ ਸੱਤ ਬੱਚਿਆਂ ਦੀ ਮੌਤ ਹੋ ਗਈ, ਜਦਕਿ ਕਈ ਹੋਰ ਜ਼ਖ਼ਮੀ ਹੋ ਗਏ। ਇਸ ਹਾਦਸੇ ਲਈ ਸਕੂਲ ਦੀ ਦੋਸ਼ ਪੂਰਨ ਇਮਾਰਤ ਨੂੰ ਜ਼ਿੰਮੇਵਾਰ ਠਹਿਰਾਇਆ ਜਾ ਰਿਹਾ ਹੈ। ਇਸ ਸੰਬੰਧੀ ...

ਪੂਰੀ ਖ਼ਬਰ »

51 ਪੇਟੀਆਂ ਨਾਜਾਇਜ਼ ਸ਼ਰਾਬ ਸਣੇ ਦੋ ਕਾਬੂ

ਸੁਭਾਨਪੁਰ, 23 ਸਤੰਬਰ (ਕੰਵਰ ਬਰਜਿੰਦਰ ਸਿੰਘ ਜੱਜ)- ਥਾਣਾ ਸੁਭਾਨਪੁਰ ਪੁਲਿਸ ਨੇ ਮਾੜੇ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਦੇ ਤਹਿਤ ਇੱਕ ਗੱਡੀ 'ਚੋਂ 51 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਸੁਭਾਨਪੁਰ ਦੇ ਐੱਸ. ਐੱਚ. ਓ. ...

ਪੂਰੀ ਖ਼ਬਰ »

ਤਿੰਨ ਗੈਂਗਾਂ ਦਾ ਸਰਗਨਾ ਜਲੰਧਰ ਪੁਲਿਸ ਵਲੋਂ ਗ੍ਰਿਫ਼ਤਾਰ

ਜਲੰਧਰ, 23 ਸਤੰਬਰ- ਦਿਹਾਤੀ ਪੁਲਿਸ ਦੇ ਸੀ. ਆਈ. ਏ. ਸਟਾਫ਼ ਨੇ ਗ਼ੈਰ-ਕਾਨੂੰਨੀ ਪਿਸਤੌਲ ਅਤੇ 5 ਜਿੰਦਾ ਕਾਰਤੂਸਾਂ ਸਣੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਦੋਸ਼ੀ ਦੀ ਪਹਿਚਾਣ ਸਿਧਾਂਤ ਸਹਿਗਲ ਉਰਫ਼ ਅਰਜੁਨ ਦੇ ਤੌਰ 'ਤੇ ਹੋਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐੱਸ. ...

ਪੂਰੀ ਖ਼ਬਰ »

ਚਿਦੰਬਰਮ ਨੇ ਨਿੱਜੀ ਫ਼ਾਇਦੇ ਲਈ ਵਿੱਤ ਮੰਤਰੀ ਦੇ ਅਹੁਦੇ ਦੀ ਵਰਤੋਂ ਕਰਨ ਦੇ ਦੋਸ਼ ਨੂੰ ਨਕਾਰਿਆ

ਨਵੀਂ ਦਿੱਲੀ, 23 ਸਤੰਬਰ- ਕਾਂਗਰਸ ਨੇਤਾ ਪੀ. ਚਿਦੰਬਰਮ ਨੇ ਦਿੱਲੀ ਹਾਈਕੋਰਟ 'ਚ ਅੱਜ ਸੀ. ਬੀ. ਆਈ. ਦੇ ਉਸ ਦਾਅਵੇ ਨੂੰ ਖ਼ਾਰਜ ਕਰ ਦਿੱਤਾ, ਜਿਸ 'ਚ ਏਜੰਸੀ ਨੇ ਉਨ੍ਹਾਂ 'ਤੇ ਵਿੱਤ ਮੰਤਰੀ ਦੇ ਅਹੁਦੇ ਦੀ ਵਰਤੋਂ ਨਿੱਜੀ ਫ਼ਾਇਦੇ ਲਈ ਕਰਨ ਦਾ ਦੋਸ਼ ਲਗਾਇਆ ਸੀ। ਉਨ੍ਹਾਂ ਦੀ ਜ਼ਮਾਨਤ ...

ਪੂਰੀ ਖ਼ਬਰ »

ਪੱਛਮੀ ਬੰਗਾਲ 'ਚ ਕਦੇ ਵੀ ਲਾਗੂ ਨਹੀਂ ਹੋਣ ਦੇਵਾਂਗੀ ਐਨ.ਆਰ.ਸੀ- ਮਮਤਾ ਬੈਨਰਜੀ

ਕੋਲਕਾਤਾ, 23 ਸਤੰਬਰ- ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕਿਹਾ ਕਿ ਉਹ ਆਪਣੇ ਸੂਬੇ 'ਚ ਕਦੇ ਵੀ ਐਨ.ਆਰ.ਸੀ ਲਾਗੂ ਨਹੀਂ ਹੋਣ ਦੇਵੇਗੀ। ਮਮਤਾ ਨੇ ਕਿਹਾ ਕਿ ਇੱਕ ਉਹ ਬਹੁਤ ਦੁਖੀ ਹਨ ਕਿ ਬੰਗਾਲ 'ਚ ਐਨ.ਆਰ.ਸੀ(ਨੈਸ਼ਨਲ ਰਜਿਸਟਰ ਆਫ਼ ਸਿਟੀਜ਼ਨ) ਨੂੰ ਲੈ ਕੇ ਪੈਦਾ ...

ਪੂਰੀ ਖ਼ਬਰ »

ਸਿੱਖਿਆ ਸਕੱਤਰ ਵਲੋਂ ਪਠਾਨਕੋਟ ਨੂੰ ਸੂਬੇ ਭਰ ਚੋਂ ਮੋਹਰੀ ਬਣਾਉਣ ਵਾਲੇ ਅਧਿਆਪਕਾਂ ਨੂੰ ਕੀਤਾ ਗਿਆ ਸਨਮਾਨਿਤ

ਪਠਾਨਕੋਟ, 23 ਸਤੰਬਰ (ਸੰਧੂ)- ਪਠਾਨਕੋਟ ਵਿਖੇ ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਪਠਾਨਕੋਟ-ਡਲਹੌਜ਼ੀ ਬਾਈਪਾਸ ਰੋਡ ਵਿਖੇ ਇੱਕ ਪ੍ਰੋਗਰਾਮ ਕਰਾਇਆ ਗਿਆ, ਜਿਸ 'ਚ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨੇ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਵਲੋਂ ਜ਼ਿਲ੍ਹਾ ਪਠਾਨਕੋਟ ਦੇ 1200 ...

ਪੂਰੀ ਖ਼ਬਰ »

ਸਰਕਾਰੀ ਆਈ. ਟੀ. ਆਈ. ਲੋਪੋਕੇ ਵਿਖੇ ਲਗਾਇਆ ਗਿਆ ਮੈਗਾ ਰੁਜ਼ਗਾਰ ਮੇਲਾ

ਲੋਪੋਕੇ, 23 ਸਤੰਬਰ (ਗੁਰਵਿੰਦਰ ਸਿੰਘ ਕਲਸੀ)- ਸੂਬਾ ਸਰਕਾਰ ਵਲੋਂ ਘਰ-ਘਰ ਰੁਜ਼ਗਾਰ ਮਿਸ਼ਨ ਤਹਿਤ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਸੰਬੰਧੀ ਅੱਜ ਸਰਕਾਰੀ ਆਈ. ਟੀ. ਆਈ. ਲੋਪੋਕੇ ਵਿਖੇ ਮੈਗਾ ਰੁਜ਼ਗਾਰ ਮੇਲਾ ਲਗਾਇਆ ਗਿਆ। ਇਸ ਰੁਜ਼ਗਾਰ ਮੇਲੇ 'ਚ ਏ. ਡੀ. ਸੀ. ਅੰਮ੍ਰਿਤਸਰ ...

ਪੂਰੀ ਖ਼ਬਰ »

ਕਿਸ਼ਤਵਾੜ ਤੋਂ ਤਿੰਨ ਅੱਤਵਾਦੀ ਗ੍ਰਿਫ਼ਤਾਰ, ਭਾਜਪਾ ਅਤੇ ਆਰ. ਐੱਸ. ਐੱਸ. ਨੇਤਾਵਾਂ ਦੀ ਹੱਤਿਆ ਦੀ ਗੁੱਥੀ ਸੁਲਝੀ

ਸ੍ਰੀਨਗਰ, 23 ਸਤੰਬਰ- ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਜ਼ਿਲ੍ਹੇ 'ਚ ਸੁਰੱਖਿਆ ਬਲਾਂ ਨੇ ਵੱਡੀ ਕਾਰਵਾਈ ਕਰਦਿਆਂ ਤਿੰਨ ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਦੀ ਗ੍ਰਿਫ਼ਤਾਰੀ ਦੇ ਨਾਲ ਹੀ ਭਾਜਪਾ ਨੇਤਾ ਅਨਿਲ ਪਰਿਹਾਰ ਅਤੇ ਆਰ. ਐੱਸ. ਐੱਸ. ਨੇਤਾ ਚੰਦਰਕਾਂਤ ਸ਼ਰਮਾ ...

ਪੂਰੀ ਖ਼ਬਰ »

ਬੱਸ ਅਤੇ ਟੈਂਪੂ ਟਰੈਵਲਰ ਵਿਚਾਲੇ ਹੋਈ ਭਿਆਨਕ ਟੱਕਰ 'ਚ 10 ਲੋਕਾਂ ਦੀ ਮੌਤ

ਦਿਸਪੁਰ, 23 ਸਤੰਬਰ- ਆਸਾਮ ਦੇ ਸਿਬਸਾਗਰ ਜ਼ਿਲ੍ਹੇ 'ਚ ਅੱਜ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ 'ਚ 10 ਲੋਕਾਂ ਦੀ ਮੌਤ ਹੋ ਗਈ, ਜਦਕਿ ਕਈ ਹੋਰ ਜ਼ਖ਼ਮੀ ਹੋ ਗਏ। ਮਿਲੀ ਜਾਣਕਾਰੀ ਮੁਤਾਬਕ ਇਹ ਹਾਦਸਾ ਕੌਮੀ ਹਾਈਵੇਅ 37 'ਤੇ ਦਿਮਾਊ 'ਚ ਇੱਕ ਬੱਸ ਅਤੇ ਟੈਂਪੂ ਟਰੈਵਲਰ ਵਿਚਾਲੇ ਹੋਈ ...

ਪੂਰੀ ਖ਼ਬਰ »

ਅਮਿਤ ਸ਼ਾਹ ਨੇ ਦਿੱਤਾ 'ਇੱਕ ਦੇਸ਼ ਇੱਕ ਪਹਿਚਾਣ ਪੱਤਰ' ਦਾ ਪ੍ਰਸਤਾਵ, ਕਿਹਾ- 2021 'ਚ ਡਿਜੀਟਲ ਹੋਵੇਗੀ ਜਨਗਣਨਾ

ਨਵੀਂ ਦਿੱਲੀ, 23 ਸਤੰਬਰ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸਾਲ 2021 'ਚ ਹੋਣ ਵਾਲੀ ਜਨਗਣਨਾ ਦੌਰਾਨ 'ਇੱਕ ਦੇਸ਼ ਇੱਕ ਪਹਿਚਾਣ ਪੱਤਰ' ਦਾ ਵਿਚਾਰ ਰੱਖਿਆ। ਗ੍ਰਹਿ ਮੰਤਰੀ ਅੱਜ 2021 'ਚ ਹੋਣ ਵਾਲੀ 16ਵੀਂ ਜਨਗਣਨਾ ਦੇ ਬਾਰੇ 'ਚ ਬੋਲ ਰਹੇ ਸਨ। ਉਨ੍ਹਾਂ ਨੇ ਅਜਿਹੇ ਮਲਟੀਪਰਪਜ਼ ...

ਪੂਰੀ ਖ਼ਬਰ »

ਬੇਰੁਜ਼ਗਾਰ ਬੀ. ਐੱਡ ਅਧਿਆਪਕਾਂ ਨੇ ਸਿੱਖਿਆ ਮੰਤਰੀ ਦੇ ਪੁਤਲੇ ਨੂੰ ਸੜਕਾਂ 'ਤੇ ਘਸੀਟਣ ਮਗਰੋਂ ਫੂਕਿਆ

ਸੰਗਰੂਰ, 23 ਸਤੰਬਰ (ਧੀਰਜ ਪਸ਼ੋਰੀਆ)- ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ ਕਈ ਦਿਨਾਂ ਤੋਂ ਸਿੱਖਿਆ ਮੰਤਰੀ ਦੇ ਸ਼ਹਿਰ 'ਚ ਡਿਪਟੀ ਕਮਿਸ਼ਨਰ ਦੇ ਦਫ਼ਤਰ ਮੂਹਰੇ ਡੇਰੇ ਜਮਾਈ ਬੈਠੇ ਬੀ. ਐੱਡ ਟੈੱਟ ਪਾਸ ਅਧਿਆਪਕਾਂ ਨੇ ਅੱਜ ਸੰਘਰਸ਼ ਨੂੰ ਹੋਰ ਤੇਜ਼ ਕਰਦਿਆਂ ਸਿੱਖਿਆ ਮੰਤਰੀ ਪੰਜਾਬ ...

ਪੂਰੀ ਖ਼ਬਰ »

3 ਫੁੱਟ ਕੱਦ ਵਾਲੀ 6ਵੀਂ ਜਮਾਤ ਦੀ ਵਿਦਿਆਰਥਣ ਖ਼ੁਸ਼ੀ ਇੱਕ ਦਿਨ ਲਈ ਬਣੀ ਸਕੂਲ ਦੀ ਪ੍ਰਿੰਸੀਪਲ

ਫ਼ਿਰੋਜ਼ਪੁਰ, 23 ਸਤੰਬਰ (ਜਸਵਿੰਦਰ ਸਿੰਘ ਸੰਧੂ)- 'ਬੇਟੀ ਬਚਾਓ ਬੇਟੀ ਪੜ੍ਹਾਓ' ਮੁਹਿੰਮ ਨੂੰ ਹੁਲਾਰਾ ਦੇਣ ਲਈ ਹਲਕਾ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਵਲੋਂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਫ਼ਿਰੋਜ਼ਪੁਰ ਸ਼ਹਿਰ ਦੀ 6ਵੀਂ ਜਮਾਤ ਦੀ ਵਿਦਿਆਰਥਣ ਖ਼ੁਸ਼ੀ ...

ਪੂਰੀ ਖ਼ਬਰ »

ਜੰਮੂ-ਕਸ਼ਮੀਰ ਦੇ ਕਠੂਆ 'ਚੋਂ ਸੁਰੱਖਿਆ ਬਲਾਂ ਨੇ ਬਰਾਮਦ ਕੀਤਾ 40 ਕਿਲੋ ਗੰਨ ਪਾਊਡਰ

ਸ੍ਰੀਨਗਰ, 23 ਸਤੰਬਰ- ਜੰਮੂ-ਕਸ਼ਮੀਰ ਦੇ ਕਠੂਆ ਜ਼ਿਲ੍ਹੇ 'ਚ ਅੱਜ ਸੁਰੱਖਿਆ ਬਲਾਂ ਨੇ 40 ਗੰਨ ਪਾਊਡਰ ਬਰਾਮਦ ਕੀਤਾ ਹੈ। ਸੁਰੱਖਿਆ ਬਲਾਂ ਨੇ ਇਹ ਪਾਊਡਰ ਜ਼ਿਲ੍ਹੇ ਦੇ ਦਿਲਾਵਲ ਇਲਾਕੇ ਦੇਵਲ ਪਿੰਡ 'ਚ ਸਥਿਤ ਇੱਕ ਘਰ ਤੋਂ ਬਰਾਮਦ ਕੀਤਾ ਹੈ। ਸੁਰੱਖਿਆ ਬਲ ਫਿਲਹਾਲ ਇਹ ਜਾਣਨ 'ਚ ...

ਪੂਰੀ ਖ਼ਬਰ »

ਆਸਮਾਨੀ ਬਿਜਲੀ ਡਿੱਗਣ ਕਾਰਨ ਤਿੰਨ ਲੋਕਾਂ ਦੀ ਮੌਤ

ਕੋਲਕਾਤਾ, 23 ਸਤੰਬਰ- ਪੱਛਮੀ ਬੰਗਾਲ ਦੇ ਮਾਲਦਾਹ ਜ਼ਿਲ੍ਹੇ 'ਚ ਆਸਮਾਨੀ ਬਿਜਲੀ ਡਿੱਗਣ ਕਾਰਨ ਤਿੰਨ ਲੋਕਾਂ ਦੀ ਮੌਤ ਹੋ ਗਈ, ਜਦਕਿ ਤਿੰਨ ਹੋਰ ਜ਼ਖ਼ਮੀ ਹੋ ਗਏ। ਮਿਲੀ ਜਾਣਕਾਰੀ ਮੁਤਾਬਕ ਜ਼ਿਲ੍ਹੇ ਦੇ ਹਰਿਨ ਕੋਲ ਇਲਾਕੇ 'ਚ ਲੰਘੇ ਦਿਨ ਕੁਝ ਮਜ਼ਦੂਰ ਖੇਤਾਂ 'ਚ ਕੰਮ ਕਰ ਰਹੇ ਸਨ। ...

ਪੂਰੀ ਖ਼ਬਰ »

ਸੁਪਰੀਮ ਕੋਰਟ ਦੇ ਚਾਰ ਨਵੇਂ ਜੱਜਾਂ ਨੇ ਚੁੱਕੀ ਸਹੁੰ

ਨਵੀਂ ਦਿੱਲੀ, 23 ਸਤੰਬਰ- ਸੁਪਰੀਮ ਕੋਰਟ ਦੇ ਚਾਰ ਨਵੇਂ ਜੱਜਾਂ ਨੇ ਅੱਜ ਆਪਣੇ ਅਹੁਦੇ ਦੀ ਸਹੁੰ ਚੁੱਕੀ। ਇਸ ਦੇ ਨਾਲ ਹੀ ਸੁਪਰੀਮ ਕੋਰਟ 'ਚ ਜੱਜਾਂ ਦੀ ਗਿਣਤੀ 31 ਤੋਂ ਵੱਧ ਕੇ 34 ਹੋ ਗਈ ਹੈ। ਚੀਫ਼ ਜਸਟਿਸ ਰੰਜਨ ਗੋਗਈ ਨੇ ਜਸਟਿਸ ਕ੍ਰਿਸ਼ਨ ਮੁਰਾਰੀ, ਜਸਟਿਸ ਐੱਸ. ਰਵਿੰਦਰ ਭੱਟ, ...

ਪੂਰੀ ਖ਼ਬਰ »

ਆਸਾਰਾਮ ਦੀ ਪਟੀਸ਼ਨ ਜੋਧਪੁਰ ਹਾਈਕੋਰਟ ਵਲੋਂ ਖ਼ਾਰਜ, ਸਜ਼ਾ ਖ਼ਤਮ ਕਰਨ ਦੀ ਕੀਤੀ ਸੀ ਮੰਗ

ਜੋਧਪੁਰ, 23 ਸਤੰਬਰ- ਆਸਾਰਾਮ ਬਾਪੂ ਨੂੰ ਜੋਧਪੁਰ ਹਾਈਕੋਰਟ ਤੋਂ ਇੱਕ ਵਾਰ ਫਿਰ ਝਟਕਾ ਲੱਗਾ ਹੈ। ਹਾਈਕੋਰਟ ਨੇ ਆਸਾਰਾਮ ਦੀ ਉਸ ਪਟੀਸ਼ਨ ਨੂੰ ਖ਼ਾਰਜ ਕਰ ਦਿੱਤਾ ਹੈ, ਜਿਸ 'ਚ ਉਨ੍ਹਾਂ ਨੇ ਆਪਣੀ ਸਜ਼ਾ ਨੂੰ ਖ਼ਤਮ ਕੀਤੇ ਜਾਣ ਦੀ ਮੰਗ ਕੀਤੀ ਸੀ। ਦੱਸਣਯੋਗ ਹੈ ਕਿ ਆਸਾਰਾਮ 'ਤੇ ...

ਪੂਰੀ ਖ਼ਬਰ »

ਬਾਲਾਕੋਟ 'ਚ ਮੁੜ ਸਰਗਰਮ ਹੋਏ ਅੱਤਵਾਦੀ- ਫੌਜ ਮੁਖੀ ਰਾਵਤ

ਚੇਨਈ, 23 ਸਤੰਬਰ- ਫੌਜ ਮੁਖੀ ਜਨਰਲ ਬਿਪਿਨ ਰਾਵਤ ਨੇ ਕਿਹਾ ਕਿ ਪਾਕਿਸਤਾਨ ਨੇ ਬਾਲਾਕੋਟ 'ਚ ਅੱਤਵਾਦੀ ਕੈਂਪਾਂ ਨੂੰ ਫਿਰ ਕਿਰਿਆਸ਼ੀਲ ਕਰ ਦਿੱਤਾ ਹੈ। ਚੇਨਈ 'ਚ ਇੱਕ ਪ੍ਰੋਗਰਾਮ 'ਚ ਬੋਲਦਿਆਂ ਫੌਜ ਮੁਖੀ ਨੇ ਕਿਹਾ ਕਿ ਭਾਰਤ ਨੇ ਏਅਰ ਸਟ੍ਰਾਈਕ ਕਰਕੇ ਬਾਲਾਕੋਟ ਨੂੰ ਤਬਾਹ ...

ਪੂਰੀ ਖ਼ਬਰ »

ਸੁਲਤਾਨਪੁਰ ਲੋਧੀ ਵਿਖੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਸਮਰਪਿਤ 43ਵੀਆਂ ਪ੍ਰਾਇਮਰੀ ਸਕੂਲ ਖੇਡਾਂ ਸ਼ੁਰੂ

ਸੁਲਤਾਨਪੁਰ ਲੋਧੀ, 23 ਸਤੰਬਰ (ਥਿੰਦ, ਹੈਪੀ, ਲਾਡੀ)- ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਸਮਰਪਿਤ ਬਲਾਕ ਸੁਲਤਾਨਪੁਰ ਲੋਧੀ 2 ਦੀਆਂ 43ਵੀਆਂ ਪ੍ਰਾਇਮਰੀ ਸਕੂਲ ਖੇਡਾਂ ਧੂਮ-ਧੜੱਕੇ ਨਾਲ ਸ਼ੁਰੂ ਹੋ ਗਈਆਂ ਹਨ। ਖੇਡਾਂ ਦਾ ਉਦਘਾਟਨ ...

ਪੂਰੀ ਖ਼ਬਰ »

ਬਾਬਾ ਫਰੀਦ ਜੀ ਦੇ ਆਗਮਨ ਪੁਰਬ ਮੌਕੇ ਅਲੌਕਿਕ ਨਗਰ ਕੀਰਤਨ ਸ਼ੁਰੂ

ਫ਼ਰੀਦਕੋਟ, 23 ਸਤੰਬਰ (ਜਸਵੰਤ ਪੁਰਬਾ, ਸਰਬਜੀਤ ਸਿੰਘ)- ਬਾਬਾ ਫਰੀਦ ਜੀ ਦੇ ਆਗਮਨ ਪੁਰਬ ਮੌਕੇ ਵਿਸ਼ਾਲ ਅਲੌਕਿਕ ਨਗਰ ਕੀਰਤਨ ਗੁਰਦੁਆਰਾ ਟਿੱਲਾ ਬਾਬਾ ਫ਼ਰੀਦ ਤੋਂ ਸ਼ੁਰੂ ਹੋ ਗਿਆ ਹੈ, ਜਿਹੜਾ ਗੁਰਦੁਆਰਾ ਗੋਦੜੀ ਸਾਹਿਬ ਤੱਕ ਪਹੁੰਚੇਗਾ। ਇਸ ਨਗਰ ਕੀਰਤਨ 'ਚ ਵੱਡੀ ਗਿਣਤੀ 'ਚ ...

ਪੂਰੀ ਖ਼ਬਰ »

ਖੂਹ 'ਚੋਂ ਮਿਲੀਆਂ ਮਾਂ ਸਮੇਤ ਉਸ ਦੀਆਂ ਚਾਰ ਧੀਆਂ ਦੀਆਂ ਲਾਸ਼ਾਂ

ਮੁੰਬਈ, 23 ਸਤੰਬਰ- ਮਹਾਰਾਸ਼ਟਰ ਦੇ ਬੁਲਢਾਣਾ ਜ਼ਿਲ੍ਹੇ ਦੇ ਮਾਲੇਗਾਂਵ 'ਚ ਅੱਜ ਇੱਕ ਖੂਹ 'ਚੋਂ ਇੱਕ ਔਰਤ ਅਤੇ ਉਸ ਦੀਆਂ ਚਾਰ ਧੀਆਂ ਦੀਆਂ ਲਾਸ਼ਾਂ ਤੈਰਦੀਆਂ ਹੋਈਆਂ ਮਿਲੀਆਂ। ਫਿਲਹਾਲ ਪੁਲਿਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ...

ਪੂਰੀ ਖ਼ਬਰ »

ਸੋਨੀਆ ਗਾਂਧੀ ਅਤੇ ਡਾ. ਮਨਮੋਹਨ ਸਿੰਘ ਨੇ ਕੀਤੀ ਪੀ. ਚਿਦੰਬਰਮ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ, 23 ਸਤੰਬਰ- ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਅਤੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਅੱਜ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਨਾਲ ਮੁਲਾਕਾਤ ਕੀਤੀ। ਇਸ ਤੋਂ ਪਹਿਲਾਂ ਪੀ. ਚਿਦੰਬਰਮ ਬੇਟੇ ਅਤੇ ਕਾਂਗਰਸ ਦੇ ਸੰਸਦ ਮੈਂਬਰ ਕਾਰਤੀ ...

ਪੂਰੀ ਖ਼ਬਰ »

ਡਰਾਈਵਰ ਨੇ ਸ਼ੱਕੀ ਹਾਲਾਤਾਂ 'ਚ ਲਿਆ ਫਾਹਾ, ਮੌਤ

ਹਰਿਆਣਾ, 23 ਸਤੰਬਰ (ਹਰਮੇਲ ਸਿੰਘ ਖੱਖ) - ਪਿੰਡ ਭੂੰਗਾ (ਹੁਸ਼ਿਆਰਪੁਰ) ਵਿਖੇ ਇਕ ਟਰੱਕ ਡਰਾਈਵਰ ਦੀ ਸ਼ੱਕੀ ਹਾਲਾਤਾਂ 'ਚ ਫਾਹਾ ਲੈਣ ਕਾਰਨ ਮੌਤ ਹੋ ਗਈ। ਜਿਸ ਦਾ ਪਤਾ ਅੱਜ ਸਵੇਰੇ ਲੱਗਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸੰਦੀਪ ਕੁਮਾਰ ਉਰਫ਼ ਵਿੱਕੀ (35) ਪੁੱਤਰ ਨੱਥੂ ਰਾਮ ...

ਪੂਰੀ ਖ਼ਬਰ »

ਦੇਸ਼ ਨੂੰ ਸੁਰੱਖਿਆ ਤੇ ਸੰਗਠਿਤ ਕਰਨ 'ਚ ਕੋਈ ਕਸਰ ਨਹੀ ਛੱਡੇਗਾ ਇਹ ਨਿਊ ਇੰਡੀਆ - ਅਮਿਤ ਸ਼ਾਹ

ਨਵੀਂ ਦਿੱਲੀ, 23 ਸਤੰਬਰ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪ੍ਰੋਗਰਾਮ 'ਹਾਉਡੀ ਮੋਦੀ' ਦੀ ਸਫਲਤਾ 'ਤੇ ਬੋਲਦਿਆਂ ਕਿਹਾ ਕਿ ਪੂਰੀ ਦੁਨੀਆ ਨੂੰ ਸਾਫ਼ ਸੰਦੇਸ਼ ਹੈ ਕਿ ਇਹ 'ਨਿਊ ਇੰਡੀਆ' ਦੇਸ਼ ਨੂੰ ਸੁਰੱਖਿਆ ਤੇ ਸੰਗਠਿਤ ਕਰਨ 'ਚ ਕੋਈ ...

ਪੂਰੀ ਖ਼ਬਰ »

ਮੁੰਬਈ ਸੈਂਸੇਕਸ 'ਚ 991.17 ਅੰਕਾਂ ਦਾ ਵਾਧਾ ਦਰਜ

ਮੁੰਬਈ, 23 ਸਤੰਬਰ - ਮੁੰਬਈ ਸੈਂਸੇਕਸ 991.7 ਅੰਕਾਂ ਦੇ ਵਾਧੇ ਨਾਲ 39005.79 'ਤੇ ਪਹੁੰਚ ਗਿਆ ...

ਪੂਰੀ ਖ਼ਬਰ »

ਪੀ. ਚਿਦਾਂਬਰਮ ਨਾਲ ਮੁਲਾਕਾਤ ਕਰਨ ਤਿਹਾੜ ਜੇਲ੍ਹ ਪਹੁੰਚੇ ਸੋਨੀਆ ਗਾਂਧੀ ਤੇ ਮਨਮੋਹਨ ਸਿੰਘ

ਨਵੀਂ ਦਿੱਲੀ, 23 ਸਤੰਬਰ - ਕਾਂਗਰਸ ਦੀ ਅੰਤ੍ਰਿਮ ਪ੍ਰਧਾਨ ਸੋਨੀਆ ਗਾਂਧੀ ਤੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਅੱਜ ਤਿਹਾੜ ਜੇਲ੍ਹ 'ਚ ਬੰਦ ਸਾਬਕਾ ਕੇਂਦਰੀ ਗ੍ਰਹਿ ਮੰਤਰੀ ਪੀ. ਚਿਦਾਂਬਰਮ ਨੂੰ ਮਿਲਣ ਲਈ ਤਿਹਾੜ ਜੇਲ੍ਹ ਪਹੁੰਚ ਗਏ ਹਨ। ...

ਪੂਰੀ ਖ਼ਬਰ »

ਨਿਊਯਾਰਕ ਪਹੁੰਚੇ ਪ੍ਰਧਾਨ ਮੰਤਰੀ ਮੋਦੀ

ਨਿਊਯਾਰਕ, 23 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਯੂ.ਐਨ.ਐੱਸ.ਜੀ ਦੇ ਜਲਵਾਯੂ ਪਰਿਵਰਤਨ ਅਤੇ ਅੱਤਵਾਦੀ ਤੇ ਹਿੰਸਕ ਕੱਟੜਪੰਥੀ ਬਿਰਤਾਂਤ ਦੇ ਰਣਨੀਤਿਕ ਜੁਆਬਾਂ ਸਬੰਧੀ ਨੇਤਾਵਾਂ ਦੇ ਸੰਵਾਦ ਵਿਚ ਹਿੱਸਾ ਲੈਣ ਲਈ ਨਿਊਯਾਰਕ ਪਹੁੰਚ ਗਏ ...

ਪੂਰੀ ਖ਼ਬਰ »

ਯੂ.ਪੀ, ਤ੍ਰਿਪੁਰਾ ਤੇ ਕੇਰਲ ਦੀ ਇੱਕ-ਇੱਕ ਵਿਧਾਨ ਸਭਾ ਉਪ ਚੋਣ ਲਈ ਵੋਟਿੰਗ ਜਾਰੀ

ਨਵੀਂ ਦਿੱਲੀ, 23 ਸਤੰਬਰ - ਉੱਤਰ ਪ੍ਰਦੇਸ਼ ਦੇ ਹਮੀਰਪੁਰ, ਤ੍ਰਿਪੁਰਾ ਦੀ ਬਦਰਘਾਟ ਅਤੇ ਕੇਰਲ ਦੀ ਇੱਕ ਵਿਧਾਨ ਸਭਾ ਉਪਚੋਣ ਲਈ ਵੋਟਿੰਗ ਦਾ ਕੰਮ ਜਾਰੀ ...

ਪੂਰੀ ਖ਼ਬਰ »

ਸੋਨੀਆ ਗਾਂਧੀ ਤੇ ਮਨਮੋਹਨ ਸਿੰਘ ਪੀ. ਚਿਦਾਂਬਰਮ ਨਾਲ ਮੁਲਾਕਾਤ ਕਰਨ ਅੱਜ ਜਾਣਗੇ ਤਿਹਾੜ ਜੇਲ੍ਹ

ਨਵੀਂ ਦਿੱਲੀ, 23 ਸਤੰਬਰ - ਕਾਂਗਰਸ ਦੀ ਅੰਤ੍ਰਿਮ ਪ੍ਰਧਾਨ ਸੋਨੀਆ ਗਾਂਧੀ ਤੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਅੱਜ ਤਿਹਾੜ ਜੇਲ੍ਹ 'ਚ ਬੰਦ ਸਾਬਕਾ ਕੇਂਦਰੀ ਗ੍ਰਹਿ ਮੰਤਰੀ ਪੀ. ਚਿਦਾਂਬਰਮ ਨੂੰ ਮਿਲਣ ਲਈ ...

ਪੂਰੀ ਖ਼ਬਰ »

ਲਗਾਤਾਰ 7ਵੇਂ ਦਿਨ ਮਹਿੰਗਾ ਹੋਇਆ ਪੈਟਰੋਲ

ਨਵੀਂ ਦਿੱਲੀ, 23 ਸਤੰਬਰ - ਪੈਟਰੋਲ ਦੀਆ ਕੀਮਤਾਂ ਲਗਾਤਾਰ 7ਵੇਂ ਦਿਨ ਅੱਜ ਫਿਰ ਵਧੀਆਂ ਹਨ। ਰਾਸ਼ਟਰੀ ਰਾਜਧਾਨੀ ਦਿੱਲੀ 'ਚ ਪੈਟਰੋਲ 0.29 ਪੈਸੇ ਪ੍ਰਤੀ ਲੀਟਰ ਮਹਿੰਗਾ ਹੋ ਕੇ 73.92 ਰੁਪਏ ਪ੍ਰਤੀ ਲੀਟਰ ਹੋ ਗਿਆ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX