ਤਾਜਾ ਖ਼ਬਰਾਂ


ਸਕੂਲ ਬੱਸ ਹੇਠ ਆਉਣ ਨਾਲ ਡੇਢ ਸਾਲਾ ਬੱਚੇ ਦੀ ਮੌਤ
. . .  1 minute ago
ਜ਼ੀਰਕਪੁਰ, 14 ਅਕਤੂਬਰ, {ਹੈਪੀ ਪੰਡਵਾਲਾ }-ਬਿਸ਼ਨਪੁਰਾ ਖੇਤਰ 'ਚ ਇਕ ਨਿੱਜੀ ਸਕੂਲ ਬੱਸ ਦੀ ਲਪੇਟ ਵਿਚ ਆਉਣ ਨਾਲ ਡੇਢ ਸਾਲਾ ਦੇ ਬੱਚੇ ਦੀ ਮੌਤ ਹੋ ਗਈ। ਮ੍ਰਿਤਕ ਬੱਚੇ ਦੀ ਪਛਾਣ ਪਿਅੰਸ਼ ਪੁੱਤਰ ਸੰਜੈ ਕੁਮਾਰ ਵਾਸੀ ਬਿਸ਼ਨਪੁਰਾ ਵਜੋਂ ...
ਮਾਨਸਾ ਪੁਲਿਸ ਵੱਲੋਂ ਅੰਤਰਰਾਜੀ ਮੋਬਾਈਲ ਫ਼ੋਨ ਬੈਟਰੀ ਗਿਰੋਹ ਦਾ ਪਰਦਾਫਾਸ਼
. . .  about 1 hour ago
ਮਾਨਸਾ, 14 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਪੁਲਿਸ ਨੇ ਅੰਤਰਰਾਜੀ ਮੋਬਾਈਲ ਫ਼ੋਨ ਬੈਟਰੀ ਗਿਰੋਹ ਦਾ ਪਰਦਾਫਾਸ਼ ਕਰ ਕੇ ਕਰੋੜ ਰੁਪਏ ਤੋਂ ਵਧੇਰੇ ਮੁੱਲ ਦੀਆਂ ਡੁਪਲੀਕੇਟ ਬੈਟਰੀਆਂ ਬਰਾਮਦ ਕੀਤੀਆਂ ...
ਬਠਿੰਡਾ ਵਿਚ ਹੋਇਆ ਨਾਬਾਲਗ ਲੜਕੀ ਦਾ ਵਿਆਹ
. . .  about 1 hour ago
ਬਠਿੰਡਾ 14 ਅਕਤੂਬਰ - ਬਠਿੰਡਾ ਵਿਚ ਨਾਬਾਲਗ ਲੜਕੀ ਦਾ ਵਿਆਹ ਹੋਇਆ ਹੈ ।ਲੜਕੀ ਦੀ ਜਨਮ ਤਰੀਕ 13.1.2003 ਦੱਸੀ ਜਾ ਰਹੀ ਹੈ । ਪੁਲਿਸ ਅਤੇ ਸਿਵਲ ਪ੍ਰਸ਼ਾਸਨ ਨੇ ਮੌਕੇ 'ਤੇ ਪਹੁੰਚ ਕੇ ਬਿਆਨ ਕਲਮਬੰਦ ...
ਸਭਿਆਚਾਰ ਤੇ ਵਿਰਾਸਤੀ ਰੰਗ ਬਿਖ਼ੇਰਦਿਆਂ 61ਵਾਂ ਖੇਤਰੀ ਯੁਵਕ ਅਤੇ ਵਿਰਾਸਤ ਮੇਲਾ ਹੋਇਆ ਸਮਾਪਤ
. . .  about 2 hours ago
ਗੜ੍ਹਸ਼ੰਕਰ, 14 ਅਕਤੂਬਰ (ਧਾਲੀਵਾਲ)- ਸਥਾਨਕ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਕਾਲਜ ਦੀ 50ਵੀਂ ਵਰ੍ਹੇਗੰਢ ਮੌਕੇ ਕਰਵਾਇਆ ...
ਸੂਬੇ 'ਚ ਵੱਖ-ਵੱਖ ਜੇਲ੍ਹਾਂ 'ਚ ਸਜ਼ਾ ਕੱਟ ਰਹੇ ਪੰਜਾਬ ਪੁਲਿਸ ਦੇ 5 ਮੁਲਜ਼ਮਾਂ ਨੂੰ ਮਿਲੇਗੀ ਵਿਸ਼ੇਸ਼ ਛੂਟ
. . .  about 2 hours ago
ਨਵੀਂ ਦਿੱਲੀ, 14 ਅਕਤੂਬਰ- ਭਾਰਤ ਸਰਕਾਰ ਨੇ ਪੰਜਾਬ 'ਚ ਅੱਤਵਾਦ ਦੇ ਦੌਰ ਦੌਰਾਨ ਕੀਤੇ ਗਏ ਅਪਰਾਧਾਂ ਲਈ ਪੰਜਾਬ ਦੀਆਂ ਵੱਖ-ਵੱਖ...
ਪੀ.ਐਮ.ਸੀ ਬੈਂਕ ਦੇ ਜਮ੍ਹਾ ਕਰਤਾ ਦੇ ਲਈ ਨਿਕਾਸੀ ਸੀਮਾ ਵੱਧ ਕੇ ਹੋਈ 40,000 ਰੁਪਏ
. . .  about 2 hours ago
ਨਵੀਂ ਦਿੱਲੀ, 14 ਅਕਤੂਬਰ- ਰਿਜ਼ਰਵ ਬੈਂਕ ਆਫ਼ ਇੰਡੀਆ ਨੇ ਪੰਜਾਬ ਅਤੇ ਮਹਾਰਾਸ਼ਟਰ ਸਹਿਕਾਰੀ ਬੈਂਕ(ਪੀ.ਐਮ.ਸੀ) ਲਿਮਟਿਡ ਦੇ ਜਮ੍ਹਾਂ ਕਰਤਾ...
ਐਮ.ਆਈ 17 ਹੈਲੀਕਾਪਟਰ ਮਾਮਲੇ 'ਚ ਹਵਾਈ ਫ਼ੌਜ ਦੇ 6 ਅਧਿਕਾਰੀਆਂ ਖ਼ਿਲਾਫ਼ ਹੋਵੇਗੀ ਕਾਰਵਾਈ
. . .  about 2 hours ago
ਨਵੀਂ ਦਿੱਲੀ, 14 ਅਕਤੂਬਰ- 27 ਫਰਵਰੀ ਨੂੰ ਸ੍ਰੀਨਗਰ 'ਚ ਐਮ.ਆਈ 17 ਨੂੰ ਆਪਣੀ ਮਿਸਾਈਲ ਦਾਗ਼ਣ ਦੇ ਮਾਮਲੇ 'ਚ ਭਾਰਤੀ ਹਵਾਈ ਫ਼ੌਜ ਵੱਲੋਂ 6 ਅਧਿਕਾਰੀਆਂ...
ਕਰਤਾਰਪੁਰ ਲਾਂਘੇ 'ਤੇ ਪਾਕਿਸਤਾਨ ਨੇ ਭਾਰਤ ਨੂੰ ਭੇਜਿਆ ਅੰਤਰਿਮ ਖਰੜਾ
. . .  about 3 hours ago
ਨਵੀਂ ਦਿੱਲੀ, 14 ਅਕਤੂਬਰ- ਕਰਤਾਰਪੁਰ ਲਾਂਘੇ 'ਤੇ ਪਾਕਿਸਤਾਨ ਨੇ ਭਾਰਤ ਨੂੰ ਅੰਤਰਿਮ ਖਰੜਾ ਭੇਜ ...
ਕਰਜ਼ੇ ਤੋਂ ਪਰੇਸ਼ਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  about 3 hours ago
ਮੋਗਾ, 14 ਅਕਤੂਬਰ- ਮੋਗਾ ਜ਼ਿਲ੍ਹੇ ਦੇ ਥਾਣਾ ਨਿਹਾਲ ਸਿੰਘ ਵਾਲਾ ਅਧੀਨ ਪੈਂਦੇ ਪਿੰਡ ਬੁਰਜ ਹਮੀਰਾ 'ਚ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਕਰਜ਼ੇ ਦੇ ਦੈਂਤ...
ਘਰ ਦੀ ਛੱਤ ਡਿੱਗਣ ਕਾਰਨ ਮਾਂ-ਪੁੱਤ ਦੀ ਮੌਤ
. . .  about 4 hours ago
ਨਾਭਾ, 14 ਅਕਤੂਬਰ (ਅਮਨਦੀਪ ਸਿੰਘ ਲਵਲੀ)- ਇੱਥੇ ਅੱਜ ਇੱਕ ਘਰ ਦੀ ਛੱਤ ਡਿੱਗਣ ਕਾਰਨ ਮਾਂ-ਪੁੱਤ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਹਿਚਾਣ 30 ਸਾਲਾ ਦਿਕਸ਼ਾ ਅਤੇ ਉਸ ਦੇ 6 ਸਾਲਾ ਪੁੱਤਰ
ਪ੍ਰਕਾਸ਼ ਪੁਰਬ ਸਬੰਧੀ ਸਾਂਝੇ ਸਮਾਗਮਾਂ ਲਈ ਪੰਜਾਬ ਸਰਕਾਰ ਅਤੇ ਸ਼੍ਰੋਮਣੀ ਕਮੇਟੀ ਵਿਚਾਲੇ ਉਲਝਦਾ ਜਾ ਰਿਹੈ ਰੇੜਕਾ
. . .  about 4 hours ago
ਚੰਡੀਗੜ੍ਹ, 14 ਅਕਤੂਬਰ- ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਸਾਂਝੇ ਸਮਾਗਮਾਂ ਲਈ ਪੰਜਾਬ ਸਰਕਾਰ ਤੇ ਸ਼੍ਰੋਮਣੀ ਕਮੇਟੀ ਵਿਚਾਲੇ ਰੇੜਕਾ ਉਲਝਦਾ ਜਾ ...
ਪੰਜਾਬ 'ਚ ਪਰਾਲੀ ਸਾੜਨ ਦੇ ਮੁੱਦੇ 'ਤੇ ਭਾਰਤ ਭੂਸ਼ਨ ਆਸ਼ੂ ਨੇ ਦਿੱਤਾ ਇਹ ਬਿਆਨ
. . .  about 4 hours ago
ਚੰਡੀਗੜ੍ਹ, 14 ਅਕਤੂਬਰ- ਪੰਜਾਬ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਸੰਬੰਧੀ ਜਾਗਰੂਕ ...
ਬਾਲਾਕੋਟ 'ਚ ਆਤਮਘਾਤੀ ਹਮਲਾਵਰਾਂ ਸਣੇ 45-50 ਅੱਤਵਾਦੀ ਲੈ ਰਹੇ ਹਨ ਟਰੇਨਿੰਗ
. . .  about 4 hours ago
ਨਵੀਂ ਦਿੱਲੀ, 14 ਅਕਤੂਬਰ- ਸਰਕਾਰੀ ਸੂਤਰਾਂ ਨੇ ਅੱਜ ਇਹ ਜਾਣਕਾਰੀ ਦਿੱਤੀ ਹੈ ਕਿ ਬਾਲਾਕੋਟ 'ਚ ਜੈਸ਼-ਏ-ਮੁਹੰਮਦ ਦੇ ਅੱਤਵਾਦੀ ਕੈਂਪ 'ਚ 45-50 ਅੱਤਵਾਦੀ ਟਰੇਨਿੰਗ ਲੈ...
ਖੱਟੜ ਨੇ 'ਮਰੀ ਹੋਈ ਚੂਹੀ' ਨਾਲ ਕੀਤੀ ਸੋਨੀਆ ਗਾਂਧੀ ਦੀ ਤੁਲਨਾ
. . .  about 5 hours ago
ਚੰਡੀਗੜ੍ਹ, 14 ਅਕਤੂਬਰ- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੂੰ ਲੈ ਕੇ ਬਹੁਤ ਹੀ ਇਤਰਾਜ਼ਯੋਗ ਬਿਆਨ ਦਿੱਤਾ ਹੈ। ਉਨ੍ਹਾਂ ਦੇ ਇਸ ਬਿਆਨ...
ਅੰਮ੍ਰਿਤਸਰ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  about 5 hours ago
ਅਜਨਾਲਾ/ਛੇਹਰਟਾ (ਗੁਰਪ੍ਰੀਤ ਸਿੰਘ ਢਿੱਲੋਂ, ਸੁੱਖ ਵਡਾਲੀ)- ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਪੰਜਾਬ ਸਰਕਾਰ ਨੇ ਜ਼ਿਲ੍ਹਾ ਅੰਮ੍ਰਿਤਸਰ...
22 ਅਕਤੂਬਰ ਨੂੰ ਪਟਿਆਲਾ ਵਿਖੇ ਪੁੱਜੇਗਾ ਕੌਮਾਂਤਰੀ ਨਗਰ ਕੀਰਤਨ, ਤਿਆਰੀਆਂ ਸਬੰਧੀ ਕੀਤੀ ਗਈ ਇਕੱਤਰਤਾ
. . .  about 5 hours ago
ਸੌਰਵ ਗਾਂਗੁਲੀ ਚੁਣੇ ਗਏ ਬੀ. ਸੀ. ਸੀ. ਆਈ. ਦੇ ਪ੍ਰਧਾਨ- ਰਾਜੀਵ ਸ਼ੁਕਲਾ
. . .  about 6 hours ago
ਹਰ ਮੋਰਚੇ 'ਤੇ ਫ਼ੇਲ੍ਹ ਸਾਬਤ ਹੋਈ ਪੰਜਾਬ ਦੀ ਕਾਂਗਰਸ ਸਰਕਾਰ : ਬੀਬਾ ਬਾਦਲ
. . .  about 6 hours ago
ਅਰਥ ਸ਼ਾਸਤਰ 'ਚ ਭਾਰਤੀ ਮੂਲ ਦੇ ਅਭਿਜੀਤ ਬੈਨਰਜੀ ਸਣੇ ਤਿੰਨ ਨੂੰ ਮਿਲੇਗਾ ਨੋਬਲ ਪੁਰਸਕਾਰ
. . .  about 6 hours ago
ਅਫ਼ਗ਼ਾਨਿਸਤਾਨ 'ਚ ਹੋਏ ਹਵਾਈ ਹਮਲਿਆਂ ਦੌਰਾਨ ਨੌਂ ਅੱਤਵਾਦੀ ਢੇਰ
. . .  about 6 hours ago
ਤਾਮਿਲਨਾਡੂ 'ਚ ਮਸਾਲਿਆਂ ਦੀ ਫੈਕਟਰੀ 'ਚ ਲੱਗੀ ਅੱਗ
. . .  about 4 hours ago
ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਨੂੰ 'ਵ੍ਹਾਈਟ ਸਿਟੀ' ਬਣਾਉਣ ਲਈ ਰੰਗ-ਰੋਗਨ ਦਾ ਕੰਮ ਜੰਗੀ ਪੱਧਰ 'ਤੇ ਜਾਰੀ
. . .  about 7 hours ago
ਦਰਬਾਰ-ਏ-ਖਾਲਸਾ ਨੇ ਕੋਟਕਪੂਰੇ 'ਚ ਮਨਾਇਆ ਲਾਹਨਤ ਦਿਹਾੜਾ
. . .  about 7 hours ago
ਅਣਮਿਥੇ ਸਮੇਂ ਦੇ ਲਈ ਹੜਤਾਲ 'ਤੇ ਗਏ ਹਿੰਦੁਸਤਾਨ ਐਰੋਨੀਟਿਕਸ ਲਿਮਟਿਡ ਦੇ ਕਰਮਚਾਰੀ
. . .  about 7 hours ago
ਮੁੰਬਈ 'ਚ ਇਮਾਰਤ ਨੂੰ ਲੱਗੀ ਭਿਆਨਕ ਅੱਗ
. . .  about 7 hours ago
ਸ਼੍ਰੀ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਇਆ ਗਿਆ ਨਗਰ ਕੀਰਤਨ
. . .  about 8 hours ago
ਨਾਮਜ਼ਦਗੀ ਪੱਤਰ ਦਾਖ਼ਲ ਕਰਨ ਲਈ ਬੀ. ਸੀ. ਸੀ. ਆਈ. ਦੇ ਦਫ਼ਤਰ 'ਚ ਪਹੁੰਚੇ ਸੌਰਵ ਗਾਂਗੁਲੀ
. . .  about 8 hours ago
ਨੀਦਰਲੈਂਡ ਦੇ ਰਾਜਾ ਅਤੇ ਰਾਣੀ ਨੇ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ
. . .  about 8 hours ago
ਭਾਰਤ ਦੀ ਪਹਿਲੀ ਨੇਤਰਹੀਣ ਆਈ.ਏ.ਐੱਸ ਅਧਿਕਾਰੀ ਨੇ ਸਬ-ਕਲੈਕਟਰ ਵਜੋਂ ਸੰਭਾਲਿਆ ਅਹੁਦਾ
. . .  about 8 hours ago
ਐੱਨ. ਐੱਸ. ਏ. ਡੋਭਾਲ ਨੇ ਕਿਹਾ- ਐੱਫ. ਏ. ਟੀ. ਐੱਫ. ਦੇ ਦਬਾਅ 'ਚ ਪਾਕਿਸਤਾਨ
. . .  about 8 hours ago
ਜਾਪਾਨ 'ਚ 'ਹੇਜਬੀਸ' ਤੂਫ਼ਾਨ ਕਾਰਨ ਮਰਨ ਵਾਲਿਆਂ ਦਾ ਗਿਣਤੀ ਵੱਧ ਕੇ ਹੋਈ 39
. . .  about 8 hours ago
ਪੀ.ਐਮ.ਸੀ ਬੈਂਕ ਘੋਟਾਲਾ : 16 ਅਕਤੂਬਰ ਤੱਕ ਵਧਾਈ ਗਈ ਤਿੰਨ ਦੋਸ਼ੀਆਂ ਦੀ ਪੁਲਿਸ ਹਿਰਾਸਤ
. . .  about 9 hours ago
ਜੰਮੂ-ਕਸ਼ਮੀਰ 'ਚ ਫੜੇ ਗਏ ਹਿਜ਼ਬੁਲ ਮੁਜਾਹਿਦੀਨ ਦੇ ਦੋ ਅੱਤਵਾਦੀ
. . .  about 9 hours ago
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ 'ਚ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ
. . .  about 9 hours ago
ਕਾਂਗਰਸੀ ਨੇਤਾ ਡੀ.ਕੇ. ਸ਼ਿਵਕੁਮਾਰ ਦੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ ਮੰਗਲਵਾਰ ਤੱਕ ਦੇ ਲਈ ਮੁਲਤਵੀ
. . .  about 9 hours ago
ਕਰਤਾਰਪੁਰ ਸਾਹਿਬ ਲਾਂਘੇ ਦੇ ਨਿਰਮਾਣ ਕਾਰਜਾਂ ਜਾਇਜ਼ਾ ਲੈਣ ਵਾਸਤੇ ਡੇਰਾ ਬਾਬਾ ਨਾਨਕ ਪੁਜੀ ਕੇਂਦਰੀ ਟੀਮ
. . .  about 9 hours ago
ਕਸ਼ਮੀਰ 'ਚ ਸ਼ੁਰੂ ਹੋਈ ਮੋਬਾਇਲ ਪੋਸਟ ਪੇਡ ਸੇਵਾ
. . .  about 10 hours ago
17 ਅਕਤੂਬਰ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਪਹੁੰਚੇਗਾ ਕੌਮਾਂਤਰੀ ਨਗਰ ਕੀਰਤਨ
. . .  about 10 hours ago
ਪਾਕਿਸਤਾਨ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  about 10 hours ago
ਨੀਦਰਲੈਂਡ ਦੇ ਰਾਜਾ ਅਤੇ ਰਾਣੀ ਨੇ ਮਹਾਤਮਾ ਗਾਂਧੀ ਨੂੰ ਦਿੱਤੀ ਸ਼ਰਧਾਂਜਲੀ
. . .  about 11 hours ago
ਦਿੱਲੀ 'ਚ ਐੱਨ. ਆਈ. ਏ. ਦੀ ਨੈਸ਼ਨਲ ਕਾਨਫ਼ਰੰਸ ਜਾਰੀ
. . .  about 11 hours ago
ਮਹਿਲਾ ਮਰੀਜ਼ ਨਾਲ ਜਬਰ ਜਨਾਹ ਅਤੇ ਬਲੈਕਮੇਲ ਕਰਨ ਦੇ ਦੋਸ਼ 'ਚ ਡਾਕਟਰ ਗ੍ਰਿਫ਼ਤਾਰ
. . .  about 11 hours ago
ਕਾਰ ਦੇ ਦਰੱਖਤ ਨਾਲ ਟਕਰਾਉਣ ਕਾਰਨ ਰਾਸ਼ਟਰੀ ਪੱਧਰ ਦੇ 4 ਹਾਕੀ ਖਿਡਾਰੀਆਂ ਦੀ ਮੌਤ
. . .  about 12 hours ago
ਨੀਦਰਲੈਂਡ ਦੇ ਰਾਜਕੁਮਾਰ ਤੇ ਰਾਜਕੁਮਾਰੀ ਵੱਲੋਂ ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ
. . .  about 12 hours ago
ਪੀ.ਚਿਦੰਬਰਮ ਨੂੰ ਅੱਜ ਦਿੱਲੀ ਦੀ ਅਦਾਲਤ 'ਚ ਕੀਤਾ ਜਾਵੇਗਾ ਪੇਸ਼
. . .  about 13 hours ago
ਯੂ.ਪੀ : 2 ਮੰਜ਼ਲਾਂ ਇਮਾਰਤ ਡਿੱਗਣ ਕਾਰਨ 7 ਮੌਤਾਂ, 15 ਜ਼ਖਮੀ
. . .  about 13 hours ago
ਕਸ਼ਮੀਰ ਘਾਟੀ 'ਚ ਅੱਜ ਦੁਪਹਿਰ ਬਾਅਦ ਪੋਸਟ ਪੇਡ ਮੋਬਾਈਲ ਸੇਵਾਵਾਂ ਹੋ ਜਾਣਗੀਆਂ ਚਾਲੂ
. . .  about 13 hours ago
ਅਯੁੱਧਿਆ ਮਾਮਲੇ 'ਚ ਮੁਸਲਿਮ ਧਿਰ ਅੱਜ ਵੱਲੋਂ ਆਖ਼ਰੀ ਦਲੀਲ ਅੱਜ
. . .  about 13 hours ago
ਝਾਬੂਆ ਵਿਧਾਨ ਸਭਾ ਜ਼ਿਮਨੀ ਚੋਣ ਜਿੱਤੀ ਤਾਂ ਬਦਲ ਦੇਵਾਂਗੇ ਮੱਧ ਪ੍ਰਦੇਸ਼ ਦਾ ਮੁੱਖ ਮੰਤਰੀ - ਵਿਜੇਵਰਗੀਆ
. . .  about 13 hours ago
ਹਰਿਆਣਾ ਚੋਣਾਂ : ਪ੍ਰਧਾਨ ਮੰਤਰੀ ਮੋਦੀ ਅੱਜ ਬੱਲਭਗੜ੍ਹ ਤੇ ਰਾਹੁਲ ਮੇਵਾਤ 'ਚ ਕਰਨਗੇ ਰੈਲੀ
. . .  about 13 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 7 ਅੱਸੂ ਸੰਮਤ 551
ਿਵਚਾਰ ਪ੍ਰਵਾਹ: ਉਤਸ਼ਾਹ ਤੋਂ ਬਿਨਾਂ ਕੋਈ ਵੀ ਮਹਾਨ ਪ੍ਰਾਪਤੀ ਨਹੀਂ ਹੋ ਸਕਦੀ। -ਐਮਰਸਨ

ਰਾਸ਼ਟਰੀ-ਅੰਤਰਰਾਸ਼ਟਰੀ

ਲਿਬਰਲ ਪਾਰਟੀ ਨੂੰ ਜਗਮੀਤ ਸਿੰਘ ਦੀਆਂ ਸ਼ਰਤਾਂ ਪ੍ਰਵਾਨ

ਪ੍ਰਧਾਨ ਮੰਤਰੀ ਟਰੂਡੋ ਨਾਲ ਗੱਲਬਾਤ ਦਾ ਰਾਜਨੀਤਕ ਲਾਹਾ ਨਾ ਲੈਣ ਦਾ ਵਾਅਦਾ

ਟਰਾਂਟੋ, 22 ਸਤੰਬਰ (ਸਤਪਾਲ ਸਿੰਘ ਜੌਹਲ)-ਕੈਨੇਡਾ 'ਚ ਚੋਣ ਪ੍ਰਚਾਰ ਦੇ ਚੱਲਦਿਆਂ ਬਹੁਗਿਣਤੀ ਭਾਈਚਾਰੇ ਨਾਲ ਸਬੰਧਿਤ ਲਿਬਰਲ ਆਗੂ ਅਤੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵਲੋਂ ਬੀਤੇ ਸਮੇਂ 'ਚ ਘੱਟ-ਗਿਣਤੀ ਭਾਈਚਾਰੇ ਦੇ ਲੋਕਾਂ ਨਾਲ ਚਮੜੀ ਰੰਗ ਦੇ ਆਧਾਰ 'ਤੇ (ਅਣਜਾਣੇ 'ਚ) ਕੀਤੇ ਨਸਲੀ ਵਿਤਕਰੇ ਦੇ ਭਖਦੇ ਮਸਲੇ ਦੌਰਾਨ ਨਿਊ ਡੈਮੋਕੇ੍ਰਟਿਕ ਪਾਰਟੀ (ਐਨ.ਡੀ.ਪੀ) ਦੇ ਆਗੂ ਜਗਮੀਤ ਸਿੰਘ ਨਾਲ ਗੱਲਬਾਤ ਦਾ ਰਾਹ ਸਾਫ਼ ਹੋ ਗਿਆ ਹੈ | ਬੀਤੇ ਸ਼ੁੱਕਰਵਾਰ ਨੂੰ ਸ੍ਰੀ ਟਰੂਡੋ ਵਲੋਂ ਜਗਮੀਤ ਸਿੰਘ ਨਾਲ ਗੱਲਬਾਤ ਕਰਨ ਅਤੇ ਮੁਆਫ਼ੀ ਮੰਗਣ ਦੀ ਇੱਛਾ ਜ਼ਾਹਿਰ ਕੀਤੀ ਗਈ ਸੀ, ਜਿਸ ਤੋਂ ਬਾਅਦ ਜਗਮੀਤ ਨੇ ਆਪਣੀਆਂ ਸ਼ਰਤਾਂ ਰੱਖਦਿਆਂ ਕਿਹਾ ਸੀ ਕਿ ਗੱਲਬਾਤ ਤੋਂ ਲਿਬਰਲ ਪਾਰਟੀ ਨੂੰ ਰਾਜਨੀਤਕ ਲਾਹਾ ਨਹੀਂ ਲੈਣ ਦਿੱਤਾ ਜਾ ਸਕਦਾ | ਇਸੇ ਦੌਰਾਨ ਤਾਜ਼ਾ ਜਾਣਕਾਰੀ ਅਨੁਸਾਰ ਲਿਬਰਲ ਪਾਰਟੀ ਨੇ ਜਗਮੀਤ ਦੀਆਂ ਸ਼ਰਤਾਂ ਪ੍ਰਵਾਨ ਕਰ ਲਈਆਂ ਹਨ ਅਤੇ ਸ੍ਰੀ ਟਰੂਡੋ ਅਤੇ ਜਗਮੀਤ ਵਿਚਕਾਰ ਗੱਲਬਾਤ ਕਿਸੇ ਸਮੇਂ ਵੀ ਹੋ ਸਕਦੀ ਹੈ | ਕੈਨੇਡਾ 'ਚ ਇਕ ਇਤਿਹਾਸਕ ਸਮਾਂ ਹੈ ਕਿ ਦੇਸ਼ 'ਚ ਕਿਸੇ ਰਾਜਨੀਤਕ ਪਾਰਟੀ ਨੂੰ ਚੋਣਾਂ ਮੌਕੇ ਇਕ ਘੱਟ-ਗਿਣਤੀ ਭਾਈਚਾਰੇ ਦੇ ਆਗੂ ਦੀ ਅਗਵਾਈ ਹਾਸਿਲ ਹੈ | ਅਜਿਹਾ ਆਗੂ ਐਨ.ਡੀ.ਪੀ. ਕੋਲ ਹੈ ਜਿਸ ਦੀ ਸਥਿਤੀ ਨੂੰ ਮਜ਼ਬੂਤ ਕਰਨ ਲਈ ਜਗਮੀਤ ਦਾ ਚੋਣ ਪ੍ਰਚਾਰ ਸੰਗਠਿਤ ਤਰੀਕੇ ਨਾਲ ਅੱਗੇ ਵੱਧ ਰਿਹਾ ਹੈ | ਲਿਬਰਲ ਪਾਰਟੀ ਦੇ ਇਕ ਬੁਲਾਰੇ ਨੇ ਕਿਹਾ ਕਿ ਸ੍ਰੀ ਟਰੂਡੋ ਅਤੇ ਜਗਮੀਤ ਦੀ ਹੋਣ ਵਾਲੀ ਨਿੱਜੀ ਗੱਲਬਾਤ ਲਈ ਐਨ.ਡੀ.ਪੀ. ਨਾਲ ਸੰਪਰਕ ਕੀਤਾ ਜਾ ਰਿਹਾ ਹੈ | ਉਸ ਗੱਲਬਾਤ ਨੂੰ (ਜਗਮੀਤ ਦੀ ਸ਼ਰਤ ਮੁਤਾਬਿਕ) ਜਨਤਕ ਨਹੀਂ ਕੀਤਾ ਜਾਵੇਗਾ |

ਗੁਰੂ ਨਾਨਕ ਪੰਜਾਬੀ ਸਕੂਲ ਸਿਡਨੀ ਵਲੋਂ ਬੱਚਿਆਂ ਲਈ ਵਿਸ਼ੇਸ਼ ਦਿਨ 'ਐਕਸਕਰਜਨ' ਕਰਵਾਇਆ

ਸਿਡਨੀ, 22 ਸਤੰਬਰ (ਹਰਕੀਰਤ ਸਿੰਘ ਸੰਧਰ)-ਗੁਰੂ ਨਾਨਕ ਪੰਜਾਬੀ ਸਕੂਲ ਸਿਡਨੀ ਵਲੋਂ ਬੱਚਿਆਂ ਲਈ ਵਿਸ਼ੇਸ਼ ਦਿਨ 'ਐਕਸਕਰਜਨ' ਕਰਵਾਇਆ ਗਿਆ | ਸਕੂਲ ਦੇ ਕੋਆਰਡੀਨੇਟਰ ਡਾ: ਸੁਰਿੰਦਰ ਸਿੰਘ ਨੇ ਦੱਸਿਆ ਕਿ ਬੱਚਿਆਂ ਨੂੰ ਪੰਜਾਬੀ ਸੱਭਿਆਚਾਰ ਨਾਲ ਸਬੰਧਿਤ ਵਿਸਰ ਰਹੀਆਂ ...

ਪੂਰੀ ਖ਼ਬਰ »

ਪੰਜਾਬਣ ਨੇ ਜਿੱਤਿਆ 'ਚੈਰਿਟੀ ਕਰਾਊਨ ਐਂਡ ਗਲੌਰੀ' 2019 ਪੁਰਸਕਾਰ

ਲੰਡਨ, 22 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਪੰਜਾਬੀ ਮੂਲ ਦੀ ਪ੍ਰਮਿੰਦਰ ਕੌਰ ਨੇ ਚੈਰਿਟੀ ਕਰਾਊਨ ਐਾਡ ਗਲੌਰੀ 2019 ਪੁਰਸਕਾਰ ਜਿੱਤਿਆ | ਬੀਤੇ ਦਿਨੀਂ ਵਰੈਕਸਮ ਸੈਂਟਰਲ ਵਿਖੇ ਹੋਏ ਪੁਰਸਕਾਰ ਸ਼ੋਅ 'ਚ ਵੱਖ-ਵੱਖ ਸ਼ਹਿਰਾਂ ਤੋਂ ਵੱਖ-ਵੱਖ ਪਿਛੋਕੜ ਵਾਲੀਆਂ ਔਰਤਾਂ ਨੇ ...

ਪੂਰੀ ਖ਼ਬਰ »

ਸਵਿਟਜ਼ਰਲੈਂਡ ਦੇ ਵਾਂਗਸ ਵਿਖੇ ........

...

ਪੂਰੀ ਖ਼ਬਰ »

ਨੀਦਰਲੈਂਡ 'ਚ 150ਵੀਂ ਗਾਂਧੀ ਜੈਅੰਤੀ ਸਬੰਧੀ ਇਕ ਹਫ਼ਤੇ ਤੱਕ ਹੋਣਗੇ ਸਮਾਗਮ

ਦਾ ਹੇਗ, 22 ਸਤੰਬਰ (ਏਜੰਸੀਆਂ)-ਮਹਾਤਮਾ ਗਾਂਧੀ ਦੀ 150ਵੀਂ ਜੈਅੰਤੀ ਦੇ ਮੌਕੇ 'ਤੇ ਨੀਦਰਲੈਂਡ 'ਚ ਅਹਿੰਸਾ ਲਈ ਗਾਂਧੀ ਮਾਰਚ ਸਮੇਤ ਕਈ ਜਨਤਕ ਜਾਗਰੂਕਤਾ ਸਮਾਗਮ ਕਰਵਾਏ ਜਾਣਗੇ | ਇਹ ਸਮਾਗਮ ਭਾਰਤੀ ਦੂਤਘਰ ਵਲੋਂ ਗਾਂਧੀ ਨਾਲ-ਵਾਇਲੈਂਸ ਫਾਊਾਡੇਸ਼ਨ ਅਤੇ ਹੋਰ ਗਰੁੱਪਾਂ ਦੇ ...

ਪੂਰੀ ਖ਼ਬਰ »

ਗੁਰਦਾਸ ਮਾਨ ਤੇ ਸਿੱਧੂ ਮੂਸੇਵਾਲਾ ਦੀ ਸਖ਼ਤ ਅਲੋਚਨਾ

ਸਿਆਟਲ, 22 ਸਤੰਬਰ (ਹਰਮਨਪ੍ਰੀਤ ਸਿੰਘ)-ਅੱਜ ਸਿਆਟਲ ਦੇ ਗੁਰਦੁਆਰਾ ਸੱਚਾ ਮਾਰਗ ਵਿਖੇ ਸਿਆਟਲ ਦੇ ਸਿੱਖ ਚਿੰਤਕਾਂ ਤੇ ਸਿੱਖ ਬੁੱਧੀਮਾਨਾਂ ਤੇ ਸਿਆਟਲ ਦੇ ਗੁਰੂ ਘਰਾਂ ਦੇ ਪ੍ਰਬੰਧਕਾਂ, ਸਮਾਜਕ ਤੇ ਸਭਿਆਚਾਰਕ ਪ੍ਰਤੀਨਿਧੀਆਂ ਦੀ ਜ਼ਰੂਰੀ ਮੀਟਿੰਗ ਹਰਸ਼ਿੰਦਰ ਸਿੰਘ ...

ਪੂਰੀ ਖ਼ਬਰ »

ਯਾਦਗਾਰੀ ਹੋ ਨਿੱਬੜਿਆ ਤੀਸਰਾ ਸਾਲਾਨਾ ਸਾਹਿਤਕ ਸੰਮੇਲਨ

ਐਬਟਸਫੋਰਡ, 22 ਸਤੰਬਰ (ਗੁਰਦੀਪ ਸਿੰਘ ਗਰੇਵਾਲ)-ਕੈਨੇਡਾ 'ਚ ਸਾਹਿਤਕ ਸਰਗਰਮੀਆਂ ਦੇ ਮੱਕਾ ਵਜੋਂ ਜਾਣੇ ਜਾਂਦੇ ਪੰਜਾਬ ਭਵਨ ਸਰੀ ਦੀ ਸਥਾਪਨਾ ਦੀ ਤੀਸਰੀ ਵਰ੍ਹੇਗੰਢ ਮੌਕੇ ਸਾਹਿਤਕ ਅਤੇ ਸੱਭਿਆਚਾਰਕ ਸੰਮੇਲਨ ਕਰਵਾਇਆ ਗਿਆ | 21 ਤੇ 22 ਸਤੰਬਰ ਨੂੰ ਦੋ ਰੋਜ਼ਾ ਕਰਵਾਏ ਗਏ ...

ਪੂਰੀ ਖ਼ਬਰ »

ਵਿਨੀਪੈਗ ਸਮੇਤ ਦੱਖਣੀ ਮੈਨੀਟੋਬਾ 'ਚ ਤੇਜ਼ ਹਵਾਵਾਂ ਤੇ ਮੀਂਹ ਕਾਰਨ ਭਾਰੀ ਨੁਕਸਾਨ

ਵਿਨੀਪੈਗ, 22 ਸਤੰਬਰ (ਸਰਬਪਾਲ ਸਿੰਘ)-ਬੀਤੀ ਸਵੇਰ ਤੋਂ ਹੀ ਚੱਲ ਰਹੀਆਂ ਤੇਜ਼ ਹਵਾਵਾਂ ਤੋਂ ਬਾਅਦ ਭਾਰੀ ਮੀਂਹ ਅਤੇ ਗੜ੍ਹੇਮਾਰੀ ਕਾਰਨ ਵਿਨੀਪੈਗ ਸਮੇਤ ਦੱਖਣੀ ਮੈਨੀਟੋਬਾ ਦੇ ਬਹੁਤ ਸਾਰੇ ਇਲਾਕਿਆਂ 'ਚ ਹੜ੍ਹਾਂ ਵਰਗੇ ਹਾਲਾਤ ਬਣ ਗਏ | ਇਹ ਤੂਫਾਨ ਸਵੇਰੇ 8.30 ਵਜੇ ਦੇ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਨੂੰ ਵਿਸ਼ਵ ਦੇ ਕੋਨੇ-ਕੋਨੇ ਤੱਕ ਪਹੁੰਚਾਉਣ ਦੀ ਲੋੜ-ਜਥੇ: ਗਿਆਨੀ ਹਰਪ੍ਰੀਤ ਸਿੰਘ

* ਇਟਲੀ 'ਚ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਸਮਾਗਮ

ਵੀਨਸ (ਇਟਲੀ), 22 ਸਤੰਬਰ (ਹਰਦੀਪ ਸਿੰਘ ਕੰਗ)-ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਵ ਭਰ 'ਚ ਹੋਣ ਵਾਲੇ ਸਮਾਗਮਾਂ ਦੀ ਲੜੀ ਤਹਿਤ ਇਟਲੀ ਦੇ ਗੁਰਦੁਆਰਾ ਬਾਬਾ ਜੋਰਾਵਰ ਸਿੰਘ ਤੇ ਬਾਬਾ ਫ਼ਤਿਹ ਸਿੰਘ ਸੇਵਾ ਸੁਸਾਇਟੀ ਲੋਨੀਗੋ ...

ਪੂਰੀ ਖ਼ਬਰ »

ਇੰਗਲੈਂਡ 'ਚ ਮੈਡੀਕਲ ਪ੍ਰੈਕਟਿਸ ਲਈ ਭਾਰਤੀ ਡਾਕਟਰਾਂ ਨੂੰ ਨਹੀਂ ਦੇਣੀ ਹੋਵੇਗੀ ਟੌਫ਼ਲ ਜਾਂ ਆਈਲਟਸ ਦੀ ਪ੍ਰੀਖਿਆ

ਨਵੀਂ ਦਿੱਲੀ, 22 ਸਤੰਬਰ (ਏਜੰਸੀਆਂ)-ਇੰਗਲੈਂਡ 'ਚ ਮੈਡੀਕਲ ਪ੍ਰੈਕਟਿਸ ਕਰਨ ਦੇ ਇਛੁੱਕ ਭਾਰਤੀ ਡਾਕਟਰ, ਨਰਸਾਂ ਲਈ ਇਕ ਰਾਹਤ ਭਰੀ ਖ਼ਬਰ ਆਈ ਹੈ | ਉਨ੍ਹਾਂ ਨੂੰ ਹੁਣ ਅੰਗਰੇਜ਼ੀ ਭਾਸ਼ਾ ਦੀ ਕੁਸ਼ਲਤਾ ਦੀ ਜਾਂਚ ਕਰਨ ਵਾਲੇ ਟੈਸਟ ਆਫ਼ ਇੰਗਲਿਸ਼ ਇਜ ਏ ਫਾਰੇਨ ਲੈਂਗਵੇਜ ...

ਪੂਰੀ ਖ਼ਬਰ »

ਬਰੱਸਲਜ਼ 'ਚ ਪੰਜਾਬਣਾਂ ਦਾ ਵਿਸ਼ੇਸ਼ ਸਨਮਾਨ

ਲੂਵਨ (ਬੈਲਜੀਅਮ), 22 ਸਤੰਬਰ (ਅਮਰਜੀਤ ਸਿੰਘ ਭੋਗਲ)-ਬਰੱਸਲਜ਼ ਵਿਖੇ ਬੀਤੇ ਦਿਨੀਂ ਹੋਏ ਤੀਆ ਦੇ ਮੇਲੇ 'ਤੇ ਬੈਲਜੀਅਮ ਤੋਂ ਇੰਟਰਨੈੱਟ ਤੇ ਛਪਦੇ ਇਕ ਪੰਜਾਬੀ ਅਖ਼ਬਾਰ ਵਲੋਂ ਪੰਜਾਬੀ ਨੂੰ ਉੱਚਾ ਚੁੱਕਣ ਅਤੇ ਸਭਿਆਚਾਰ ਦੀ ਸੇਵਾ ਵਿਦੇਸ਼ਾਂ 'ਚ ਕਰਨ ਵਾਲੀਆ ਪੰਜਾਬੀ ...

ਪੂਰੀ ਖ਼ਬਰ »

ਇਟਲੀ 'ਚ ਹਾਦਸੇ ਦੇ ਸ਼ਿਕਾਰ ਚੀਮਾ ਵਾਸੀਆਂ ਦਾ ਬਰੇਸ਼ੀਆ 'ਚ ਸਸਕਾਰ

ਬਰੇਸ਼ੀਆ (ਇਟਲੀ), 22 ਸਤੰਬਰ (ਬਲਦੇਵ ਸਿੰਘ ਬੂਰੇ ਜੱਟਾਂ)-ਪਿਛਲੇ ਦਿਨੀਂ ਇਟਲੀ ਦੇ ਜ਼ਿਲ੍ਹਾ ਪਵੀਆ 'ਚ ਅਰੇਨਾ ਪੋ ਦੇ ਵੀਆ ਸਨ ਰੌਕੋ 'ਚ ਸਥਿਤ ਗਾਵਾਂ ਦੇ ਫਾਰਮ ਹਾਊਸ ਤੇ 4 ਪੰਜਾਬੀਆਂ ਦੀ ਰਸਾਇਨਿਕ ਟੈਂਕ 'ਚ ਡਿੱਗਣ ਕਾਰਨ ਮੌਤ ਹੋ ਗਈ ਸੀ | ਇਸ ਹਾਦਸੇ ਦੇ ਸ਼ਿਕਾਰ ...

ਪੂਰੀ ਖ਼ਬਰ »

ਯੂ. ਕੇ. ਗਤਕਾ ਫੈੱਡਰੇਸ਼ਨ ਵਲੋਂ ਵੁਲਵਰਹੈਂਪਟਨ 'ਚ 7ਵੀਂ ਰਾਸ਼ਟਰੀ ਗਤਕਾ ਚੈਂਪੀਅਨਸ਼ਿਪ

ਲੰਡਨ, 22 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਯੂ. ਕੇ. ਗਤਕਾ ਫੈਡਰੇਸ਼ਨ ਵਲੋਂ ਗੁਰੂ ਨਾਨਕ ਸਤਿਸੰਗ ਗੁਰਦੁਆਰਾ ਕੈਨਿਕ ਰੋਡ ਵੁਲਵਰਹੈਂਪਟਨ ਦੇ ਸਹਿਯੋਗ ਨਾਲ 7ਵੀਂ ਰਾਸ਼ਟਰੀ ਗਤਕਾ ਚੈਂਪੀਅਨਸ਼ਿਪ ਕਰਵਾਈ ਗਈ¢ ਐਮ. ਪੀ. ਤਨਮਨਜੀਤ ਸਿੰਘ ਢੇਸੀ ਪ੍ਰਧਾਨ ਗਤਕਾ ...

ਪੂਰੀ ਖ਼ਬਰ »

ਗਲੈਨਵੁੱਡ ਗੁਰੂ ਘਰ ਦੀਆਂ ਚੋਣਾਂ 27 ਅਕਤੂਬਰ ਨੂੰ

ਸਿਡਨੀ, 22 ਸਤੰਬਰ (ਹਰਕੀਰਤ ਸਿੰਘ ਸੰਧਰ)-ਆਸਟ੍ਰੇਲੀਆ ਦੇ ਸਭ ਤੋਂ ਵੱਡੇ ਗੁਰਦੁਆਰਾ ਗਲੈਨਵੁੱਡ ਵਿਖੇ ਨਵੀਂ ਕਮੇਟੀ ਲਈ 27 ਅਕਤੂਬਰ ਨੂੰ ਚੋਣਾਂ ਹੋ ਰਹੀਆਂ ਹਨ | ਇਸ ਸਬੰਧੀ ਸੰਗਤਾਂ ਨੂੰ ਇਸ ਵਾਰ ਨਿਸ਼ਕਾਮ ਅਤੇ ਸਾਫ਼-ਸੁਥਰੀ ਕਮੇਟੀ ਲਿਆਉਣ ਲਈ ਆਪਣੇ ਵਿਚਾਰ ਛਪਵਾ ਕੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX