ਤਾਜਾ ਖ਼ਬਰਾਂ


ਗੁਰਦੁਆਰਾ ਸਾਹਿਬ ਦੇ ਮਾਡਲ ਨਾਲ ਸਜਾਈ ਬੇੜੀ ਨੂੰ ਦੇਖਣ ਲਈ ਸੰਗਤਾਂ ਵਿਚ ਭਾਰੀ ਉਤਸ਼ਾਹ
. . .  28 minutes ago
ਮਾਛੀਵਾੜਾ ਸਾਹਿਬ ,22 ਅਕਤੂਬਰ (ਮਨੋਜ ਕੁਮਾਰ)- ਆਪਣੇ ਆਪ ਵਿਚ ਪਹਿਲਾ ਤੇ ਦਰਿਆ ਦੇ ਰਸਤੇ ਤੋ ਰੋਪੜ ਦੇ ਟਿੱਬੀ ਸਾਹਿਬ ਗੁਰਦੁਆਰਾ ਤੋ ਰਵਾਨਾ ਹੋਈ ਵਿਸ਼ਾਲ ਬੇੜੀ ਨੂੰ ਦੇਖਣ ਲਈ ਸੰਗਤਾਂ ਦਾ ਠਾਠਾਂ ਮਾਰਦਾ ...
ਬਾਲੀਵੁੱਡ ਗਾਇਕ ਸਵ.ਲਾਭ ਜੰਜੂਆ ਦੇ ਪਿਤਾ ਦਾ ਦੇਹਾਂਤ
. . .  37 minutes ago
ਸਲਾਣਾ ,22 ਅਕਤੂਬਰ (ਗੁਰਚਰਨ ਸਿੰਘ ਜੰਜੂਆ )- ਬਾਲੀਵੁੱਡ ਗਾਇਕ ਸਵ.ਲਾਭ ਜੰਜੂਆ ਦੇ ਪਿਤਾ ਸੁੱਚਾ ਸਿੰਘ ਜੰਜੂਆ ਦਾ ਅਜ ਦੇਹਾਂਤ ਹੋ ਗਿਆ ਹੈ । ਉਨ੍ਹਾਂ ਦਾ ਅੰਤਿਮ ਸੰਸਕਾਰ 23 ਅਕਤੂਬਰ ਨੂੰ ਦਿਨ ਬੁੱਧਵਾਰ ...
ਮਾਨਸਾ ਪੁਲਿਸ ਵੱਲੋਂ ਛਾਪੇਮਾਰੀ ਦੌਰਾਨ 10 ਹਜ਼ਾਰ ਲੀਟਰ ਲਾਹਣ ਫੜੀ
. . .  about 1 hour ago
ਮਾਨਸਾ, 22 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਦੌਰਾਨ ਜ਼ਿਲ੍ਹਾ ਪੁਲਿਸ ਮਾਨਸਾ ਨੇ ਉਦੋਂ ਵੱਡੀ ਪ੍ਰਾਪਤੀ ਕੀਤੀ ਜਦੋਂ ਤਲਾਸ਼ੀ ਵਰੰਟਾਂ 'ਤੇ ਗੁਆਂਢੀ ਰਾਜ ਹਰਿਆਣਾ ਦੇ ਪਿੰਡ ਰੰਗਾਂ ਦੀ ...
ਕੈਨੇਡਾ ਵਿਚ ਰੂਬੀ ਸਹੋਤਾ ਦੇ ਮੈਂਬਰ ਪਾਰਲੀਮੈਂਟ ਬਣਨ ਤੇ ਖ਼ੁਸ਼ੀ ਵਿਚ ਲੱਡੂ ਵੰਡੇ
. . .  about 2 hours ago
ਭੜੀ 22 ਅਕਤੂਬਰ {ਭਰਪੂਰ ਸਿੰਘ ਹਵਾਰਾ} -ਨਜ਼ਦੀਕੀ ਪਿੰਡ ਖੇੜੀ ਨੌਧ ਸਿੰਘ ਵਿਖੇ ਰੂਬੀ ਸਹੋਤਾ ਦੇ ਕੈਨੇਡਾ ਵਿਚ ਐੱਮ ਪੀ ਬਣਨ ‘ਤੇ ਖ਼ੁਸ਼ੀ ਵਿਚ ਲੱਡੂ ਵੰਡੇ ਗਏ।
ਅਮਰੀਕ ਸਿੰਘ ਸਿੱਧੂ ਬਣੇ ਪੀ.ਏ.ਡੀ.ਬੀ ਗੁਰੂਹਰਸਹਾਏ ਦੇ ਚੇਅਰਮੈਨ
. . .  about 3 hours ago
ਗੁਰੂਹਰਸਹਾਏ, 22 ਅਕਤੂਬਰ (ਹਰਚਰਨ ਸਿੰਘ ਸੰਧੂ)- ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਦੀ ਗੁਰੂਹਰਸਹਾਏ ਪ੍ਰਾਇਮਰੀ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ...
ਬੰਗਾ 'ਚ ਲੁਟੇਰੇ ਡੇਢ ਲੱਖ ਰੁਪਏ ਦੀ ਰਾਸ਼ੀ ਲੁੱਟ ਕੇ ਹੋਏ ਫ਼ਰਾਰ
. . .  about 3 hours ago
ਬੰਗਾ, 22 ਅਕਤੂਬਰ (ਜਸਵੀਰ ਸਿੰਘ ਨੂਰਪੁਰ)- ਬੰਗਾ ਸ਼ਹਿਰ 'ਚ ਇੱਕ ਵਿਅਕਤੀ ਪਾਸੋਂ ਲੁਟੇਰੇ ਡੇਢ ਲੱਖ ਦੇ ਕਰੀਬ ਰਾਸ਼ੀ ਲੁੱਟ ਕੇ ਫ਼ਰਾਰ ਹੋ ਗਏ। ਇਹ ਰਾਸ਼ੀ ਉਸ ਨੇ ਅਜੇ ...
ਗੜ੍ਹਸ਼ੰਕਰ ਵਿਖੇ ਕੱਲ੍ਹ ਤੋਂ ਸ਼ੁਰੂ ਹੋਵੇਗਾ 16ਵਾਂ ਖ਼ਾਲਸਾਈ ਖੇਡ ਉਤਸਵ
. . .  about 3 hours ago
ਗੜ੍ਹਸ਼ੰਕਰ, 22 ਅਕਤੂਬਰ (ਧਾਲੀਵਾਲ)- ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੀਆਂ ਉਚੇਰੀ ਵਿੱਦਿਅਕ...
ਪੰਜਾਬ ਦੇ ਅੰਦਰ ਜਾਅਲੀ ਡਿਗਰੀਆਂ 'ਤੇ ਕੀਤੀ ਜਾ ਰਹੀ ਪ੍ਰੈਕਟਿਸ : ਸਿਵਲ ਸਰਜਨ
. . .  about 3 hours ago
ਫ਼ਾਜ਼ਿਲਕਾ, 22 ਅਕਤੂਬਰ( ਪ੍ਰਦੀਪ ਕੁਮਾਰ)- ਪੰਜਾਬ 'ਚ ਜਾਲੀ ਡਿਗਰੀਆਂ ਹਾਸਿਲ ਕਰਕੇ ਲੋਕਾਂ ਦੀਆਂ ਜ਼ਿੰਦਗੀਆਂ ਨਾਲ ਖਿਲਵਾੜ ਕੀਤਾ ਜਾ ਰਿਹਾ ਅਤੇ ਲੋਕਾਂ ਤੋਂ ਇਲਾਜ...
ਸਾਢੇ ਸੱਤ ਕਿੱਲੋ ਤੋਂ ਵਧੇਰੇ ਹੈਰੋਇਨ ਸਮੇਤ ਗ੍ਰਿਫ਼ਤਾਰ ਨਸ਼ਾ ਤਸਕਰਾਂ ਨੂੰ ਅਦਾਲਤ ਨੇ ਦੋ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
. . .  about 4 hours ago
ਅਜਨਾਲਾ, 22 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਬੀਤੇ ਕੱਲ੍ਹ ਥਾਣਾ ਅਜਨਾਲਾ ਦੀ ਪੁਲਿਸ ਵੱਲੋਂ ਸਾਢੇ ਸੱਤ ਕਿੱਲੋ ਤੋਂ ਵਧੇਰੇ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤੇ ਸਰਹੱਦੀ ਪਿੰਡ ਕੱਕੜ ਦੇ ਰਹਿਣ ਵਾਲੇ ਦੋ ਨਸ਼ਾ ਤਸਕਰਾਂ...
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ
. . .  about 4 hours ago
ਸ੍ਰੀਨਗਰ, 22 ਅਕਤੂਬਰ- ਜੰਮੂ ਕਸ਼ਮੀਰ ਦੇ ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ ਹੋ ...
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਵਲੋਂ ਚਲਾਇਆ ਜਾ ਰਿਹਾ ਹੈ ਸਰਚ ਆਪਰੇਸ਼ਨ
. . .  about 4 hours ago
ਸ੍ਰੀਨਗਰ, 22 ਅਕਤੂਬਰ- ਜੰਮੂ-ਕਸ਼ਮੀਰ ਦੇ ਅਵੰਤੀਪੋਰਾ 'ਚ ਅੱਤਵਾਦੀਆਂ ਦੇ ਲੁਕੇ ਹੋਣ ਦੀ ਸੂਚਨਾ ਮਿਲਣ ਤੋਂ ਬਾਅਦ ਸੁਰੱਖਿਆ ਬਲਾਂ...
ਨੱਡਾ ਵੱਲੋਂ ਭਾਜਪਾ ਦੇ ਜਨਰਲ ਸਕੱਤਰਾਂ ਨਾਲ ਮੀਟਿੰਗ
. . .  about 4 hours ago
ਨਵੀਂ ਦਿੱਲੀ, 22 ਅਕਤੂਬਰ- ਭਾਜਪਾ ਦੇ ਕਾਰਜਕਾਰੀ ਪ੍ਰਧਾਨ ਜੇ.ਪੀ. ਨੱਡਾ ਨੇ ਅੱਜ ਪਾਰਟੀ ਹੈੱਡਕੁਆਟਰ ਵਿਖੇ ਭਾਜਪਾ ਦੇ ਜਨਰਲ ਸਕੱਤਰਾਂ...
ਜੇਲ੍ਹ 'ਚ ਬੰਦ ਨਵਾਜ਼ ਸ਼ਰੀਫ਼ ਦੀ ਹਾਲਤ ਵਿਗੜੀ, ਹਸਪਤਾਲ 'ਚ ਕਰਾਇਆ ਗਿਆ ਦਾਖ਼ਲ
. . .  about 4 hours ago
ਲਾਹੌਰ, 22 ਅਕਤੂਬਰ- ਜੇਲ੍ਹ 'ਚ ਬੰਦ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਦੀ ਸਿਹਤ ਵਿਗੜਨ ਤੋਂ ਬਾਅਦ ਹਸਪਤਾਲ 'ਚ ਦਾਖ਼ਲ ਕਰਾਇਆ ਗਿਆ ਹੈ। ਜਾਣਕਾਰੀ ਮੁਤਾਬਕ...
ਅਫ਼ਗ਼ਾਨਿਸਤਾਨ : ਤਾਲਿਬਾਨ ਹਮਲੇ 'ਚ ਮਾਰੇ ਗਏ 19 ਸੁਰੱਖਿਆ ਅਧਿਕਾਰੀ, ਦੋ ਜ਼ਖਮੀ
. . .  about 5 hours ago
ਕਾਬੁਲ, 22 ਅਕਤੂਬਰ- ਅਫ਼ਗ਼ਾਨਿਸਤਾਨ ਦੇ ਕੁੰਦੁਜ ਜ਼ਿਲ੍ਹੇ 'ਚ ਮੰਗਲਵਾਰ ਸਵੇਰੇ ਤਾਲਿਵਾਨੀ ਅੱਤਵਾਦੀਆਂ ਦੇ ਹਮਲੇ 'ਚ ਘੱਟੋ-ਘੱਟ 19 ਸੁਰੱਖਿਆ ਅਧਿਕਾਰੀਆਂ ਦੀ ਮੌਤ ਹੋ ਗਈ ਅਤੇ ਦੋ ਹੋਰ ...
ਗੁਰੂ ਹਰਿਕ੍ਰਿਸ਼ਨ ਸਾਹਿਬ ਦੇ ਗੁਰਤਾਗੱਦੀ ਦਿਵਸ ਮੌਕੇ ਜਥੇਦਾਰ ਅਕਾਲ ਤਖ਼ਤ ਦੀ ਅਗਵਾਈ ਹੇਠ ਹੋਇਆ ਸਮਾਗਮ
. . .  about 5 hours ago
ਤਲਵੰਡੀ ਸਾਬੋ, 22 ਅਕਤੂਬਰ (ਰਣਜੀਤ ਸਿੰਘ ਰਾਜੂ) - ਅੱਠਵੇਂ ਗੁਰੂ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਮੌਕੇ ਅੱਜ ਸਿੱਖ ਕੌਮ ਦੇ ਚੌਥੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ...
ਕੁਝ ਕਾਂਗਰਸੀਆਂ ਵਲੋਂ ਕੈਪਟਨ ਦੇ ਕੰਨ ਭਰਨ ਕਰਕੇ ਸਿੱਧੂ ਨੂੰ ਅਹੁਦੇ ਤੋਂ ਲਾਂਭੇ ਕੀਤਾ ਗਿਆ- ਨਵਜੋਤ ਕੌਰ ਸਿੱਧੂ
. . .  about 5 hours ago
ਘਰੋਂ ਲੜ ਕੇ ਗਏ ਨੌਜਵਾਨ ਦੀ ਭੇਦ ਭਰੇ ਹਾਲਾਤਾਂ 'ਚ ਲਾਸ਼ ਮਿਲਣ ਨਾਲ ਫੈਲੀ ਸਨਸਨੀ
. . .  about 6 hours ago
ਭਾਰਤ ਅਤੇ ਪਾਕਿ ਵਿਚਾਲੇ ਕੱਲ੍ਹ ਕਰਤਾਰਪੁਰ ਲਾਂਘੇ ਦੇ ਸਮਝੌਤੇ 'ਤੇ ਹਸਤਾਖ਼ਰ ਨਾ ਹੋਣ ਦੀ ਸੰਭਾਵਨਾ
. . .  about 6 hours ago
ਰਾਜਦੂਤਾਂ ਦੇ ਵਫ਼ਦ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  about 6 hours ago
ਸ੍ਰੀ ਹਰਿਮੰਦਰ ਸਾਹਿਬ ਪਹੁੰਚੇ ਰਾਜਦੂਤਾਂ ਦੇ ਵਫ਼ਦ ਨੇ ਖਿਚਾਈ ਗਰੁੱਪ ਤਸਵੀਰ
. . .  about 7 hours ago
ਸ੍ਰੀ ਗੁਰੂ ਰਾਮਦਾਸ ਜੀ ਲੰਗਰ ਹਾਲ ਵਿਖੇ ਰਾਜਦੂਤਾਂ ਦੇ ਵਫ਼ਦ ਨੇ ਛਕਿਆ ਲੰਗਰ
. . .  about 7 hours ago
ਪ੍ਰਧਾਨ ਮੰਤਰੀ ਮੋਦੀ ਨੇ ਅਰਥਸ਼ਾਸਤਰ 'ਚ ਨੋਬਲ ਪੁਰਸਕਾਰ ਜੇਤੂ ਅਭਿਜੀਤ ਬੈਨਰਜੀ ਨਾਲ ਕੀਤੀ ਮੁਲਾਕਾਤ
. . .  about 8 hours ago
ਸ੍ਰੀ ਹਰਿਮੰਦਰ ਸਾਹਿਬ ਪਹੁੰਚਿਆ ਰਾਜਦੂਤਾਂ ਦਾ ਵਫ਼ਦ
. . .  about 8 hours ago
ਜੰਮੂ-ਕਸ਼ਮੀਰ 'ਚ ਪਾਕਿਸਤਾਨ ਨੇ ਕੀਤੀ ਜੰਗਬੰਦੀ ਦੀ ਉਲੰਘਣਾ
. . .  about 8 hours ago
ਨਾਭਾ ਤੋਂ ਅਗਲੇ ਪੜਾਅ ਲਈ ਰਵਾਨਾ ਹੋਈ ਸ਼ਬਦ ਗੁਰੂ ਯਾਤਰਾ
. . .  about 8 hours ago
ਕੈਨੇਡਾ ਚੋਣਾਂ 2019 : ਕੈਲਗਰੀ ਫੋਰੈਸਟ ਲਾਅਨ ਤੋਂ ਕੰਜ਼ਰਵੇਟਿਵ ਆਗੂ ਜਸਰਾਜ ਸਿੰਘ ਹਲਨ ਜਿੱਤੇ
. . .  about 8 hours ago
ਕੈਨੇਡਾ ਚੋਣਾਂ : ਬਰੈਂਪਟਨ ਈਸਟ ਤੋਂ ਮਨਿੰਦਰ ਸਿੰਘ ਸਿੱਧੂ ਦੀ ਜਿੱਤ
. . .  about 8 hours ago
ਇਸ ਵਾਰ ਕਾਂਗਰਸ ਹੀ ਹਰਿਆਣਾ 'ਚ ਸੱਤਾ 'ਚ ਆਵੇਗੀ : ਕੁਮਾਰੀ ਸ਼ੈਲਜਾ
. . .  about 8 hours ago
ਅੰਮ੍ਰਿਤਸਰ ਪਹੁੰਚੇ ਵੱਖ-ਵੱਖ ਦੇਸ਼ਾਂ ਦੇ 90 ਰਾਜਦੂਤਾਂ ਦੇ ਵਫ਼ਦ ਦਾ ਹਵਾਈ ਅੱਡੇ 'ਤੇ ਹੋਇਆ ਸ਼ਾਨਦਾਰ ਸਵਾਗਤ, ਦੇਖੋ ਤਸਵੀਰਾਂ
. . .  about 9 hours ago
ਸੁਖਪਾਲ ਸਿੰਘ ਖਹਿਰਾ ਨੇ ਆਪਣਾ ਅਸਤੀਫ਼ਾ ਲਿਆ ਵਾਪਸ
. . .  about 9 hours ago
ਕੈਨੇਡਾ 'ਚ ਮੁੜ ਸਰਕਾਰ ਬਣਾਉਣ ਦੀ ਤਿਆਰੀ 'ਚ ਜਸਟਿਨ ਟਰੂਡੋ
. . .  about 9 hours ago
ਸ੍ਰੀ ਦਰਬਾਰ ਸਾਹਿਬ ਨੇੜੇ ਪੁੱਜਾ ਵੱਖ-ਵੱਖ ਦੇਸ਼ਾਂ ਦੇ 90 ਰਾਜਦੂਤਾਂ ਦਾ ਵਫ਼ਦ
. . .  about 8 hours ago
ਕੈਨੇਡਾ ਚੋਣਾਂ 2019 : ਬਰੈਂਪਟਨ ਵੈਸਟ ਤੋਂ ਕਮਲ ਖਹਿਰਾ ਰਹੀ ਜੇਤੂ
. . .  about 9 hours ago
ਕੈਨੇਡਾ ਚੋਣਾਂ 2019 : ਕਿਚਨਰ ਸੈਂਟਰ ਤੋਂ ਲਿਬਰਲ ਆਗੂ ਰਾਜ ਸੈਣੀ ਜਿੱਤੇ
. . .  about 9 hours ago
ਕੈਨੇਡਾ ਚੋਣਾਂ 2019 : ਬਰੈਂਪਟਨ ਨਾਰਥ ਤੋਂ ਰੂਬੀ ਸਹੋਤਾ ਨੇ ਰਹੀ ਜੇਤੂ
. . .  about 10 hours ago
ਕੈਨੇਡਾ ਚੋਣਾਂ : ਮੁੜ ਆਪਣੀ ਸੀਟ ਤੋਂ ਜਿੱਤੇ ਜਸਟਿਨ ਟਰੂਡੋ
. . .  about 10 hours ago
ਕੈਨੇਡਾ ਚੋਣਾਂ : ਬਰੈਂਪਟਨ ਸੈਂਟਰ ਤੋਂ ਰਾਮੇਸ਼ ਸੰਘਾ ਜਿੱਤੇ
. . .  about 10 hours ago
ਕੈਨੇਡਾ ਚੋਣਾਂ : ਬਰੈਂਪਟਨ ਸਾਊਥ ਤੋਂ ਲਿਬਰਲ ਆਗੂ ਸੋਨੀਆ ਸਿੱਧੂ ਰਹੇ ਜੇਤੂ
. . .  about 10 hours ago
ਕੈਨੇਡਾ ਚੋਣਾਂ : ਸਰੀ ਨਿਊਟਨ ਤੋਂ ਲਿਬਰਲ ਆਗੂ ਸੁਖ ਧਾਲੀਵਾਲ ਜਿੱਤੇ
. . .  about 10 hours ago
ਕੈਨੇਡਾ ਚੋਣਾਂ : ਵੈਨਕੂਵਰ ਸਾਊਥ ਤੋਂ ਲਿਬਰਲ ਆਗੂ ਹਰਜੀਤ ਸੱਜਣ ਰਹੇ ਜੇਤੂ
. . .  about 10 hours ago
ਕੈਨੇਡਾ ਚੋਣਾਂ : ਐਡਮਿੰਟਨ ਮਿੱਲਵੁੱਡਜ਼ ਤੋਂ ਲਿਬਰਲ ਆਗੂ ਅਮਰਜੀਤ ਸੋਹੀ ਨੂੰ ਹਰਾ ਕੇ ਟਿਮ ਉੱਪਲ ਰਹੇ ਜੇਤੂ
. . .  about 10 hours ago
ਕੈਨੇਡਾ ਚੋਣਾਂ : ਮਿਸੀਸਾਗਾ ਮਾਲਟਨ ਤੋਂ ਜਿੱਤੇ ਲਿਬਲ ਆਗੂ ਨਵਦੀਪ ਸਿੰਘ ਬੈਂਸ
. . .  about 10 hours ago
ਵੱਖ-ਵੱਖ ਦੇਸ਼ਾਂ ਤੋਂ ਅੰਮ੍ਰਿਤਸਰ ਪਹੁੰਚੇ 90 ਰਾਜਦੂਤਾਂ ਦਾ ਬੈਂਡ ਵਾਜਿਆਂ ਨਾਲ ਕੀਤਾ ਗਿਆ ਸਵਾਗਤ
. . .  about 9 hours ago
ਰਾਮਨਾਥ ਕੋਵਿੰਦ ਨੇ ਕੀਤੀ ਨੇਪਾਲ ਦੀ ਰਾਸ਼ਟਰਪਤੀ ਨਾਲ ਮੁਲਾਕਾਤ
. . .  about 10 hours ago
ਕਾਂਗਰਸੀ ਆਗੂ ਵੱਲੋਂ ਮਹਿਲਾ ਡਾਕਟਰ ਨਾਲ ਬਦਸਲੂਕੀ ਕਰਨ ਤੋਂ ਬਾਅਦ ਡਾਕਟਰਾਂ ਨੇ ਕੀਤੀ ਹੜਤਾਲ
. . .  about 10 hours ago
ਭਾਰਤ ਨੇ ਦੱਖਣੀ ਅਫ਼ਰੀਕਾ 'ਤੇ 3-0 ਨਾਲ ਕੀਤਾ ਕਲੀਨ ਸਵੀਪ
. . .  about 11 hours ago
ਕੈਨੇਡਾ ਚੋਣਾਂ : ਬ੍ਰਿਟਿਸ਼ ਕੋਲੰਬੀਆ ਦੇ ਬਰਨਬੀ ਦੱਖਣੀ ਹਲਕੇ ਤੋਂ ਜਿੱਤੇ ਐੱਨ. ਡੀ. ਪੀ. ਆਗੂ ਜਗਮੀਤ ਸਿੰਘ
. . .  about 11 hours ago
ਕੈਨੇਡਾ ਚੋਣਾਂ : ਜਸਟਿਨ ਟਰੂਡੋ ਦੀ ਲਿਬਰਲ ਪਾਰਟੀ 156 ਸੀਟਾਂ 'ਤੇ ਅੱਗੇ
. . .  about 11 hours ago
ਚਿਦੰਬਰਮ ਨੂੰ ਸੁਪਰੀਮ ਕੋਰਟ ਤੋਂ ਮਿਲੀ ਜ਼ਮਾਨਤ
. . .  about 11 hours ago
ਭਾਰਤ-ਪਾਕਿ ਸਰਹੱਦ ਤੋਂ ਪੰਜ ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  about 11 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 23 ਅੱਸੂ ਸੰਮਤ 551
ਿਵਚਾਰ ਪ੍ਰਵਾਹ: ਮਹਾਨਤਾ ਸ਼ਕਤੀਸ਼ਾਲੀ ਹੋਣ ਵਿਚ ਨਹੀਂ ਹੁੰਦੀ, ਸਗੋਂ ਸ਼ਕਤੀ ਦੀ ਸਹੀ ਅਤੇ ਉਚਿਤ ਵਰਤੋਂ ਕਰਨ ਵਿਚ ਹੁੰਦੀ ਹੈ। -ਹੈਨਰੀ ਵਾਰਡ

ਗੁਰਦਾਸਪੁਰ / ਬਟਾਲਾ / ਪਠਾਨਕੋਟ

ਬਟਾਲਾ 'ਚ ਵੱਖ-ਵੱਖ ਆਗੂਆਂ ਨੇ ਦਿੱਤੀ ਵਧਾਈ

ਬਟਾਲਾ, 8 ਅਕਤੂਬਰ (ਕਾਹਲੋਂ)- ਸਥਾਨਕ ਸ਼ਹਿਰ ਦੇ ਵੱਖ-ਵੱਖ ਥਾਵਾਂ 'ਤੇ ਦੁਸਹਿਰੇ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਚੇਅਰਮੈਨ ਕਸਤੂਰੀ ਲਾਲ ਸੇਠ, ਸਾਬਕਾ ਸੰਸਦੀ ਸਕੱਤਰ ਸ੍ਰੀ ਜਗਦੀਸ਼ ਰਾਜ ਸਾਹਨੀ, ਪਰਮਿੰਦਰ ਚੌਧਰੀ, ਅਜੈ ਰਿਸ਼ੀ, ਪ੍ਰਧਾਨ ਬਲਵਿੰਦਰ ਮਹਿਤਾ, ਪ੍ਰਧਾਨ ਅਸ਼ੋਕ ਲੂਥਰਾ, ਵਰਿੰਦਰ ਸ਼ਰਮਾ, ਰਾਜੀਵ ਖੁੱਲਰ, ਅਨਿਲ ਸੇਖੜੀ, ਭੋਲਾ ਪੁਰੀ, ਅਰਵਿੰਦ ਸੇਖੜੀ, ਵਿਨੇ ਅਬਰੋਲ, ਅਨੀਸ਼ ਅਗਰਵਾਲ, ਹੈਪੀ ਗੁਪਤਾ, ਰਮੇਸ਼ ਸ਼ਰਮਾ, ਅਸ਼ਵਨੀ ਮਲਹੋਤਰਾ, ਅਸ਼ਵਨੀ ਮਰਵਾਹਾ ਆਦਿ ਵਲੋਂ ਰਾਵਣ, ਕੁੰਭਕਰਨ ਤੇ ਮੇਘਨਾਥ ਦੇ ਪੁਤਲਿਆਂ ਨੂੰ ਅਗਨੀ ਭੇਟ ਕੀਤਾ |1 ਇਸ ਮੌਕੇ 'ਤੇ ਵੱਖ-ਵੱਖ ਪਾਰਟੀਆਂ ਦੇ ਆਗੂ ਤੇ ਲੋਕ ਹਾਜ਼ਰ ਸਨ |
ਕਾਦੀਆਂ 'ਚ ਮਨਾਇਆ ਦੁਸਹਿਰਾ
ਕਾਦੀਆਂ, (ਕੁਲਵਿੰਦਰ ਸਿੰਘ, ਗੁਰਪ੍ਰੀਤ ਸਿੰਘ)- ਕਸਬਾ ਕਾਦੀਆਂ ਅੰਦਰ ਆਈ.ਟੀ.ਆਈ. ਦੇ ਮੈਦਾਨ ਅੰਦਰ ਧੂਮ-ਧਾਮ ਨਾਲ ਮਨਾਇਆ ਗਿਆ | ਸ੍ਰੀ ਕੋਸ਼ਲ ਨੰਦਨ ਰਾਮਲੀਲ੍ਹਾ ਕਮੇਟੀ ਅਤੇ ਸ੍ਰੀ ਦੁਸਹਿਰਾ ਉਤਸਵ ਕਮੇਟੀ ਕਾਦੀਆਂ ਦੇ ਸਹਿਯੋਗ ਨਾਲ 'ਦੁਸਹਿਰੇ ਮੇਲੇ' ਕਰਵਾਇਆ ਗਿਆ | ਇਸ ਮੌਕੇ ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਬਚਨ ਸਿੰਘ ਬੱਬੇਹਾਲੀ, ਨਗਰ ਕੌਾਸਲ ਕਾਦੀਆਂ ਦੇ ਪ੍ਰਧਾਨ ਜਰਨੈਲ ਸਿੰਘ ਮਾਹਲ, ਅਕਾਲੀ ਦਲ ਬਾਦਲ ਦੇ ਜਥੇਬੰਦਕ ਸਕੱਤਰ ਪੰਜਾਬ ਸ: ਗੁਰਇਕਬਾਲ ਸਿੰਘ ਮਾਹਲ ਸਮੇਤ ਕਈ ਆਗੂ ਹਾਜ਼ਰ ਸਨ | ਇਨ੍ਹਾਂ ਤੋਂ ਇਲਾਵਾ ਕੌਾਸਲਰ ਸਰਬਜੀਤ ਸਿੰਘ ਭੱਤੂ ਮਾਹਲ, ਅਸ਼ੋਕ ਕੁਮਾਰ ਮੀਤ ਪ੍ਰਧਾਨ, ਪ੍ਰੇਮ ਸਿੰਘ ਘੁੰਮਣ, ਕਮੇਟੀ ਪ੍ਰਧਾਨ ਕੇਵਲ ਲੂਥਰਾ, ਚੇਅ: ਨਰੇਸ਼ਵਰ ਨੀਟਾ ਭਨੋਟ, ਉਪ ਪ੍ਰਧਾਨ ਵਿਕਾਸ ਭਨੋਟ, ਡਾਇਰੈਕਟਰ ਵਿਜੈ ਕੁਮਾਰ, ਮੀਤ ਪ੍ਰਧਾਨ ਡਿੰਪਲ ਭਨੋਟ, ਖਜ਼ਾਨਚੀ ਦੀਪਕ ਕੁਮਾਰ ਭਨੋਟ, ਅਮਿਤ ਕੁਮਾਰ ਦੀਪਕ ਲੱਡਾ, ਬਲਵਿੰਦਰ ਕੁਮਾਰ, ਨਰੇਸ਼ ਕੁਮਾਰ, ਸੰਜੀਵ ਭਨੋਟ, ਦੁਸਹਿਰਾ ਕਮੇਟੀ ਪ੍ਰਧਾਨ ਅਮਿਤ ਲੂਥਰਾ, ਰਜ਼ਨੀਸ਼ ਮਹਾਜਨ, ਮੋਤੀ ਲਾਲ, ਸਮੇਤ ਸ਼ਖ਼ਸੀਅਤਾਂ ਹਾਜ਼ਰ ਸਨ |
ਕਾਹਨੂੰਵਾਨ ਵਿਖੇ ਮਨਾਇਆ
ਕਾਹਨੂੰਵਾਨ, (ਹਰਜਿੰਦਰ ਸਿੰਘ ਜੱਜ)-ਸਥਾਨਕ ਕਸਬਾ ਵਾਸੀਆਂ ਵਲੋਂ ਦੁਸਹਿਰੇ ਦਾ ਤਿਉਹਾਰ ਬੜੀ ਧੂਮ-ਧਾਮ ਨਾਲ ਮਨਾਇਆ ਗਿਆ | ਪ੍ਰਧਾਨ ਮਾ: ਮਹਿੰਦਰ ਸਿੰਘ ਨੇ ਕਸਬਾ ਵਾਸੀਆਂ ਨੂੰ ਦੁਸਹਿਰੇ ਦੀ ਵਧਾਈ ਦਿੱਤੀ | ਹਲਕਾ ਵਿਧਾਇਕ ਕਾਦੀਆਂ ਸ: ਫਤਹਿਜੰਗ ਸਿੰਘ ਬਾਜਵਾ ਵਿਸ਼ੇਸ਼ ਤੌਰ 'ਤੇ ਪਹੁੰਚੇ | ਇਸ ਮੌਕੇ ਸਰਪੰਚ ਠਾਕੁਰ ਅਠਵਾਲ ਸਿੰਘ, ਠੇਕੇਦਾਰ ਗੁਰਨਾਮ ਸਿੰਘ, ਭੁਪਿੰਦਰਪਾਲ ਸਿੰਘ ਵਿੱਟੀ, ਸੰਮਤੀ ਮੈਂਬਰ ਸਤਨਾਮ ਸਿੰਘ, ਚੇਅਰਮੈਨ ਕੁਲਦੀਪ ਸਿੰਘ ਵਾਹਲਾ, ਭੁਪਿੰਦਰ ਸੱਲੋਪੁਰ, ਕਾਮਰੇਡ ਬਾਵਾ ਸਿੰਘ, ਕਰਨੈਲ ਸਿੰਘ ਯੂ.ਐਸ.ਏ. ਆਦਿ ਹਾਜ਼ਰ ਸਨ |
ਮਿੱਲ ਗਰਾਉਂਡ ਧਾਰੀਵਾਲ
ਧਾਰੀਵਾਲ, (ਸਵਰਨ ਸਿੰਘ, ਜੇਮਸ ਨਾਹਰ)-ਸਥਾਨਕ ਮਿੱਲ ਗਰਾਂਉਂਡ ਧਾਰੀਵਾਲ ਵਿਖੇ ਦੁਸਹਿਰਾ ਦਾ ਤਿਉਹਾਰ ਦੁਸਹਿਰਾ ਕਮੇਟੀ ਧਾਰੀਵਾਲ ਵਲੋਂ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਬੜੀ ਧੂਮ-ਧਾਮ ਨਾਲ ਮਨਾਇਆ ਗਿਆ, ਜਿਸ ਵਿਚ ਮੁੱਖ ਮਹਿਮਾਨ ਵਜੋਂ ਵਿਧਾਇਕ ਫਤਹਿਜੰਗ ਸਿੰਘ ਬਾਜਵਾ ਨੇ ਸ਼ਿਰਕਤ ਕੀਤੀ | ਸਟੇਜ ਸਕੱਤਰ ਦੀ ਭੂਮਿਕਾ ਰਾਜੇਸ਼ ਪੰਡਿਤ ਨੇ ਬਾਖੂਬੀਨਿਭਾਈ | ਇਸ ਮੌਕੇ ਕਮੇਟੀ ਪ੍ਰਧਾਨ ਦੀਪਕ ਅਰੋੜਾ, ਸਰਪ੍ਰਸਤ ਨਰਿੰਦਰ ਕੁਮਾਰ ਵਾਲੇ ਸ਼ਾਹ, ਨਗਰ ਕੌਾਸਲ ਪ੍ਰਧਾਨ ਅਸ਼ਵਨੀ ਦੁੱਗਲ, ਕੰਵਰਪ੍ਰਤਾਪ ਸਿੰਘ ਗਿੱਲ ਇੰਚਾਰਜ ਸ਼ੋਸ਼ਲ ਮੀਡੀਆ, ਨੌਨੀ ਖੋਸਲਾ, ਫਰਾਂਸਿਸ ਗਿੱਲ ਜਨਰਲ ਮੈਨੇਜਰ ਦਿੱਲੀ ਏਅਰ ਪੋਰਟ, ਡੀ.ਐਸ.ਪੀ. ਮਨਜੀਤ ਸਿੰਘ, ਐਸ.ਐਚ.ਓ. ਅਮਨਦੀਪ ਸਿੰਘ, ਐਡਵੋਕੇਟ ਰਾਕੇਸ਼ ਰਣੀਆਂ, ਸਰਦਾਰੀ ਲਾਲ, ਕਰਨੈਲ ਸਿੰਘ, ਲਾਲੀ ਧਾਲੀਵਾਲ, ਮਨਜੀਤ ਸਿੰਘ ਸੰਧੂ, ਰਜਨੀਸ਼ ਸੂਦ, ਪੰਡਿਤ ਮਨੋਜ ਆਦਿ ਹਾਜ਼ਰ ਸਨ |
ਸ੍ਰੀ ਹਰਿਗੋਬਿੰਦਪੁਰ 'ਚ ਮਨਾਇਆ
ਸ੍ਰੀ ਹਰਿਗੋਬਿੰਦਪੁਰ, (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ ਸ਼ਹਿਰ 'ਚ ਦੁਸਹਿਰੇ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕਿਆਂ ਦੇ ਖੇਡ ਮੈਦਾਨ 'ਚ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ ਬਣਾਏ ਗਏ, ਜਿਨ੍ਹਾਂ ਨੂੰ ਅਗਨ ਭੇਟ ਕਰਨ (ਬਾਕੀ ਸਫਾ 8 'ਤੇ) ਦੀ ਰਸਮ ਹਲਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਵਲੋਂ ਨਿਭਾਈ ਗਈ | ਇਸ ਮੌਕੇ ਪ੍ਰਧਾਨ ਹਰਜੀਤ ਸਿੰਘ ਭੱਲਾ, ਕੌਾਸਲਰ ਸੰਦੀਪ ਭੱਲਾ, ਕਰਨ ਕਾਲੀਆ, ਸਚਿਨ ਕਾਲੀਆ, ਰੁਪਿੰਦਰਜੀਤ ਸਿੰਘ ਰਿੰਪਾ, ਮਾ: ਰਾਜਪ੍ਰੀਤ ਸਿੰਘ ਢਿੱਲੋਂ, ਸਾਹਿਬ ਸਿੰਘ ਮੰਡ, ਸਾਬਕਾ ਸਰਪੰਚ ਕੁਲਵਿੰਦਰ ਸਿੰਘ ਪੱਪੂ, ਅਕਾਸ਼ ਨੰਦਾ, ਵਿਦੋਨ ਕੁਮਾਰ ਚੰਦ, ਰਾਜਨ ਲੂਬਾ, ਡਾ: ਮਨਜੀਤ ਸਿੰਘ ਪੀਟਾ, ਪਵਨ ਕੁਮਾਰ, ਪੀ.ਏ. ਰਾਜਦੇਵ ਸਿੰਘ, ਚੇਅ: ਹਰਦਿਆਲ ਸਿੰਘ, ਸਰਪੰਚ ਮਨਦੀਪ ਸਿੰਘ ਟਨਾਣੀਵਾਲ, ਸਰਪੰਚ ਭੁਪਿੰਦਰ ਸਿੰਘ ਭਿੰਦਾ ਆਦਿ ਹਾਜ਼ਰ ਸਨ |
ਹਰਚੋਵਾਲ 'ਚ ਦੁਸਹਿਰਾ ਮਨਾਇਆ
ਹਰਚੋਵਾਲ, (ਭਾਮ, ਢਿੱਲੋਂ)- ਰਾਮਾ ਡਰਾਮਾਟਿ੍ਕ ਕਲੱਬ ਹਰਚੋਵਾਲ ਵਲੋਂ ਬਾਬਾ ਬੰਦਾ ਸਿੰਘ ਬਹਾਦਰ ਖੇਡ ਸਟੇਡੀਅਮ ਵਿਖੇ ਦੁਸਹਿਰੇ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਹਰਵਿੰਦਰ ਸਿੰਘ ਹੈਰੀ ਨੇ ਵਿਸ਼ੇਸ਼ ਤੌਰ 'ਤੇ ਪਹੁੰਚ ਕੇ ਰਾਵਣ, ਕੁੰਭਕਰਨ ਤੇ ਮੇਘਨਾਥ ਦੇ ਪੁਤਲਿਆਂ ਨੂੰ ਅਗਨ ਭੇਟ ਕੀਤਾ | ਇਸ ਮੌਕੇ ਹੈਪੀ ਬਟਾਲਾ, ਸੁਲੱਖਣ ਸਿੰਘ, ਮੰਗਾ ਸਿੰਘ, ਰਾਜੀਵ ਕੁਮਾਰ, ਅਜੇ ਕੁਮਾਰ, ਸ਼ਿਵ ਕੁਮਾਰ, ਰਮਨ ਕੁਮਾਰ, ਲਾਡੀ ਵਪਾਰੀ, ਬਲਵਿੰਦਰ ਸਿੰਘ ਸਰਪੰਚ, ਸਰਬਜੀਤ ਸੱਤਾ, ਹੀਰਾ ਲਾਲ ਵਰਮਾ, ਅਨੀਤਾ ਰਾਣੀ, ਨਰਿੰਦਰ ਸਿੰਘ, ਗੁਰਵਿੰਦਰਪਾਲ ਸਿੰਘ ਸਾਬੀ, ਪਾਲ ਸਿੰਘ, ਗੁਰਦੀਪ ਸਿੰਘ ਪੀ.ਏ., ਡੀ.ਐਸ.ਪੀ. ਅਮਰੀਕ ਸਿੰਘ, ਐਸ.ਐਚ.ਓ. ਗੁਰਦੀਪ ਸਿੰਘ, ਬਲਜੀਤ ਕੌਰ ਸਬ ਇੰਸਪੈਕਟਰ, ਜਸਵਿੰਦਰ ਸਿੰਘ ਏ.ਐਸ.ਆਈ. ਆਦਿ ਹਾਜ਼ਰ ਸਨ |
ਘੁਮਾਣ ਵਿਖੇ ਮਨਾਇਆ ਦੁਸਹਿਰਾ
ਘੁਮਾਣ, (ਬੰਮਰਾਹ, ਬਾਵਾ)-ਘੁਮਾਣ ਦੇ ਸਰਕਾਰੀ ਸਕੂਲ ਦੇ ਖੇਡ ਮੈਦਾਨ ਵਿਚ ਦੁਸਹਿਰਾ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਹਲਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਨੇ ਵਿਸ਼ੇਸ਼ ਤੌਰ 'ਤੇ ਪਹੁੰਚ ਕੇ ਸਰਪੰਚ ਨਰਿੰਦਰ ਸਿੰਘ ਨਿੰਦੀ ਘੁਮਾਣ, ਸੀਨੀਅਰ ਕਾਂਗਰਸੀ ਆਗੂ ਡਾ. ਹਰਜਿੰਦਰ ਸਿੰਘ ਜੱਜ ਦੀ ਅਗਵਾਈ 'ਚ ਬਣਾਏ ਰਾਵਣ, ਕੁੰਭਕਰਨ ਤੇ ਮੇਘਨਾਥ ਦੇ ਪੁਤਲਿਆਂ ਨੂੰ ਅਗਨੀ ਭੇਟ ਕੀਤਾ | ਇਸ ਮੌਕੇ ਸਾਹਿਬ ਸਿੰਘ ਮੰਡ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਕੁਲਵੰਤਬੀਰ ਸਿੰਘ ਸਾਬਕਾ ਸਰਪੰਚ ਘੁਮਾਣ, ਸੁਖਜਿੰਦਰ ਸਿੰਘ ਲਾਲੀ, ਪਿ੍ਥੀਪਾਲ ਸਿੰਘ ਘੁਮਾਣ, ਪ੍ਰਧਾਨ ਗੁਰਨਾਮ ਸਿੰਘ ਅਠਵਾਲ, ਗੁਰਮੀਤ ਸਿੰਘ ਸਾਬੀ ਸੰਮਤੀ ਮੈਂਬਰ, ਮਾਸਟਰ ਅਜਮੇਰ ਸਿੰਘ ਚਾਹਲ, ਹਰਵਿੰਦਰ ਸਿੰਘ ਰਾਣਾ ਸੰਧਵਾਂ, ਅਸ਼ਵਨੀ ਕੁਮਾਰ ਮਿੰਟਾ, ਬਲਜੀਤ ਸਿੰਘ ਸ਼ੈਲਰ ਵਾਲੇ, ਐਸ.ਪੀ. ਸੂਬਾ ਸਿੰਘ, ਡੀ.ਐਸ.ਪੀ. ਸੰਜੀਵ ਕੁਮਾਰ, ਥਾਣਾ ਮੁਖੀ ਹਰਜੀਤ ਸਿੰਘ ਖਹਿਰਾ, ਡਾ. ਸਤਨਾਮ ਸਿੰਘ ਸੱਤੀ, ਪਾਲ ਜੋਸ਼ੀ, ਬਾਬਾ ਨਰਿੰਦਰ ਸਿੰਘ ਘੁਮਾਣ ਆਦਿ ਹਾਜ਼ਰ ਸਨ |
ਡੇਰਾ ਬਾਬਾ ਨਾਨਕ 'ਚ ਮਨਾਇਆ ਦੁਸਹਿਰਾ
ਡੇਰਾ ਬਾਬਾ ਨਾਨਕ, (ਸ਼ਰਮਾ, ਮਾਂਗਟ)-ਨਵਯੁਵਕ ਰਾਮ ਲੀਲਾ ਐਾਡ ਡਰਾਮਾਟਿ੍ਕ ਕਲੱਬ ਵਲੋਂ ਦੁਸਹਿਰਾ ਉਤਸ਼ਾਹ ਨਾਲ ਮਨਾਇਆ ਗਿਆ | ਸ਼ਹਿਰ ਦੀ ਪਾਰਕ ਵਿਖੇ ਰਾਵਣ ਦੇ ਬੁੱਤ ਨੂੰ ਕਲੱਬ ਪ੍ਰਧਾਨ ਵਿਜੇ ਕੁਮਾਰ ਵਿੱਗ ਵਲੋਂ ਅਗਨ ਭੇਟ ਕੀਤਾ ਗਿਆ | ਇਸ ਮੌਕੇ ਨਗਰ ਕੌਾਸਲ ਦੇ ਸਾਬਕਾ ਪ੍ਰਧਾਨ ਪ੍ਰੇਮ ਸਾਗਰ ਗੁਪਤਾ, ਮਹਿੰਗਾ ਰਾਮ ਗਰੀਬ ਮੈਂਬਰ ਪੀ.ਪੀ.ਸੀ., ਮਨੀ ਮਹਾਜਨ, ਹੀਰਾ ਲਾਲ ਜੰਡਿਆਲ, ਜਨਕ ਰਾਜ ਮਹਾਜਨ, ਈਸ਼ਵਰੀ ਪ੍ਰਸ਼ਾਦ ਗੁਪਤਾ, ਰਤਨ ਪਾਲ ਮੈਨੇਜਰ, ਗੁਪਤਾ, ਪਵਨ ਕੁਮਾਰ ਪੰਮਾ, ਮਹਿੰਦਰ ਭੰਡੋਅ, ਬਾਲ ਕਿਸ਼ਨ ਗੋਗਾ, ਸੰਜੀਵ ਮਹਿਤਾ, ਚਿਮਨ ਲਾਲ ਸ਼ੁਗਲ, ਰਾਜ ਕੁਮਾਰ ਰਾਜੂ, ਡਾ. ਅਸ਼ੋਕ ਸੋਨੀ, ਉਮ ਪ੍ਰਕਾਸ਼ ਭੰਡੋਤਰਾ, ਮੋਹਨ ਲਾਲ ਸਪੋਲੀਆ ਆਦਿ ਹਾਜ਼ਰ ਸਨ |
ਫਤਹਿਗੜ੍ਹ ਚੂੜੀਆਂ 'ਚ ਮਨਾਇਆ
ਫਤਹਿਗੜ੍ਹ ਚੁੜੀਆਂ, (ਫੁੱਲ, ਬਾਠ)- ਫਤਹਿਗੜ੍ਹ ਚੂੜੀਆਂ ਵਿਖੇ ਸ੍ਰੀ ਸਨਾਤਨ ਸਭਾ ਤੇ ਸੂ ਸ੍ਰੀ ਰਾਧਾ ਕ੍ਰਿਸਨਾ ਡਰਾਮਾਟਿ੍ਕ ਕਲੱਬ ਦੀ ਦੇਖ-ਰੇਖ ਹੇਠ ਦੁਸਹਿਰੇ ਦਾ ਤਿਉਹਾਰ ਪੂਰੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਮੁੱਖ ਮਹਿਮਾਨ ਦੇ ਤੌਰ 'ਤੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਨੇ ਸ਼ਹਿਰ ਵਾਸੀਆਂ ਨੂੰ ਦੁਸਹਿਰੇ ਦੀ ਵਧਾਈ ਦਿੱਤੀ | ਉਨ੍ਹਾਂ ਸ਼ਹਿਰ ਵਾਸੀਆਂ ਨੂੰ ਵਿਕਾਸ ਵਾਸਤੇ ਸਾਢੇ ਤਿੰਨ ਕਰੋੜ ਦੇ ਚੈੱਕ ਤਕਸੀਮ ਕੀਤੇ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਰੌਸ਼ਨ ਜੌਸਫ, ਚੇਅਰਮੈਨ ਬਲਵਿੰਦਰ ਸਿੰਘ ਕੋਟਲਾਬਾਮਾ, ਜ਼ਿਲ੍ਹਾ ਮੀਤ ਪ੍ਰਧਾਨ ਨਿਰਮਲ ਸਿੰਘ ਹਵੇਲੀਆਂ, ਡੀ.ਐਸ.ਪੀ. ਬਲਬੀਰ ਸਿੰਘ, ਐਸ.ਐਚ.ਓ. ਪਰਮਜੀਤ ਸਿੰਘ, ਐਸ.ਐਚ.ਓ. ਅਮੋਲਕਦੀਪ ਸਿੰਘ, ਸਕੱਤਰ ਸੁਰੇਸ਼ ਬਬਲੂ, ਐਡਵੇਕੇਟ ਨਵਤੇਜ ਸਿੰਘ ਰੰਧਾਵਾ, ਅਸ਼ਵਨੀ ਸਰਮਾ, ਰਜੀਵ ਸੋਨੀ, ਕੁਲਵਿੰਦਰ ਸਿੰਘ ਲਾਲੀ, ਰਜਿੰਦਰ ਬਿੰਦੂ, ਯੂਥ ਪ੍ਰਧਾਨ ਦਵਿੰਦਰ ਸਿੰਘ ਮੱਘਾ, ਰਕੇਸ਼ ਲੱਕੀ, ਨਗੇਸ ਬਾਵਾ, ਸੁਭਾਸ਼ ਮਾਨ, ਹਰੀਸ ਅਰੋੜਾ, ਜੁਗਲ ਡੋਗਰਾ ਆਦਿ ਹਾਜ਼ਰ ਸਨ |
ਸ੍ਰੀ ਬਾਵਾ ਲਾਲ ਦਿਆਲ ਰਾਮ ਲੀਲਾ ਕਲੱਬ ਨੇ ਮਨਾਇਆ ਦੁਸਹਿਰਾ
ਕੋਟਲੀ ਸੂਰਤ ਮੱਲ੍ਹੀ/ਧਿਆਨਪੁਰ, (ਕੁਲਦੀਪ ਸਿੰਘ ਨਾਗਰਾ, ਸਰਬਜੀਤ ਸਿੰਘ ਰਿਆੜ)- ਦੁਸਹਿਰੇ ਦਾ ਤਿਉਹਾਰ ਸ੍ਰੀ ਬਾਵਾ ਲਾਲ ਦਿਆਲ ਰਾਮ ਲੀਲਾ ਕਲੱਬ ਧਿਆਨਪੁਰ ਵਲੋਂ ਮਹੰਤ ਸ੍ਰੀ ਰਾਮ ਸੰੁਦਰ ਦਾਸ ਦੇ ਅਸ਼ੀਰਵਾਦ ਨਾਲ ਮਨਾਇਆ ਗਿਆ | ਇਸ ਮੌਕੇ ਦਰਬਾਰ ਦੇ ਮੁੱਖ ਸੇਵਾਦਾਰ ਬਾਊ ਜਗਦੀਸ਼ ਰਾਜ, ਸਰਕਲ ਪ੍ਰਧਾਨ ਤੇ ਸਰਪੰਚ ਪਰਮਸੁਨੀਲ ਸਿੰਘ ਲੱਡੂ, ਸਰਪੰਚ ਬਲਵੰਤ ਸਿੰਘ ਸਾਹਸਮਸ, ਥਾਣਾ ਮੁਖੀ ਅਵਤਾਰ ਸਿੰਘ ਕੰਗ, ਨੰਬਰਦਾਰ ਕੋਮਲਦੀਪ ਸਿੰਘ ਰੰਧਾਵਾ ਬੰਬ, ਮਾਸਟਰ ਕੈਲਾਸ਼ ਚੰਦਰ, ਰਾਮ ਲੁਭਾਇਆ ਭਨੋਟ, ਹੀਰਾ ਲਾਲ ਸਾਜਨ, ਸੁਖਜਿੰਦਰ ਸਿੰਘ ਸਾਬੀ ਮਹਿਮਾਚੱਕ, ਸਰਪੰਚ ਤੇਜਬੀਰ ਸਿੰਘ ਭਿੱਟੇਵੱਢ, ਸਰਪੰਚ ਬਿਕਰਮਜੀਤ ਸਿੰਘ ਬਿੱਕਾ ਮੰਮਣ, ਰਜਿੰਦਰ ਕੁਮਾਰ ਜੇ.ਈ., ਨਰਿੰਦਰ ਕੁਮਾਰ ਸੋਨੀ ਸਰਪੰਚ ਮੋਹਲੋਵਾਲੀ, ਸਰਪੰਚ ਜਸਵੰਤ ਸਿੰਘ ਆੜ੍ਹਤੀ, ਹਰਜੀਤ ਸਿੰਘ ਗਿਲਾਂਵਾਲੀ, ਕਾਮਰੇਡ ਮਨਜੀਤ ਸਿੰਘ ਰਾਉਵਾਲ, ਨੰਬਰਦਾਰ ਅਵਤਾਰ ਸਿੰਘ ਰੰਧਾਵਾ, ਗੁਰਮੇਜ ਸਿੰਘ ਭੱਟੀ ਦਰਗਾਬਾਦ, ਬਲਵੰਤ ਸਿੰਘ ਫ਼ੌਜੀ, ਕੁਲਵੰਤ ਸਿੰਘ ਰਾਏਚੱਕ, ਕਮਲ ਫ਼ੌਜੀ ਧਿਆਨਪੁਰ, ਸਰਵਨ ਕੁਮਾਰ, ਪਿੰਕਾ, ਰੌਸ਼ਨ ਲਾਲ, ਮਨੋਹਰ ਲਾਲ, ਲਾਲਾ ਬਿੰਟੂ, ਰਵੀਕਾਂਤ ਆਦਿ ਹਾਜ਼ਰ ਸਨ |
ਕਲਾਨੌਰ 'ਚ ਮਨਾਇਆ
ਕਲਾਨੌਰ, (ਪੁਰੇਵਾਲ/ ਕਾਹਲੋਂ)-ਸਥਾਨਕ ਕਸਬੇ 'ਚ ਸਥਿਤ ਪ੍ਰਾਚੀਨ ਸ਼ਿਵ ਮੰਦਰ ਦੇ ਸਾਹਮਣੇ ਸ੍ਰੀ ਰਾਮ ਨਾਟਕ ਕਲੱਬ ਤੇ ਸੂਰਜਵੰਸ਼ੀ ਰਾਮ ਨਾਟਕ ਕਲੱਬ ਵਲੋਂ ਦੁਸ਼ਹਿਰਾ ਸ਼ਰਧਾ ਭਾਵਨਾ ਤੇ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਸਮਾਗਮ 'ਚ ਵਿਸ਼ੇਸ਼ ਤੌਰ 'ਤੇ ਪਹੁੰਚੇ ਪੁਜਾਰੀ ਬਾਲਕ ਦਾਸ ਨੇ ਕਿਹਾ ਕਿ ਸਾਨੂੰ ਆਪਣੇ ਅੰਦਰੋਂ ਈਰਖਾ, ਵੈਰ ਵਿਰੋਧ ਦੀ ਭਾਵਨਾ ਨੂੰ ਖ਼ਤਮ ਕਰਨਾ ਚਾਹੀਦਾ ਹੈ | ਸ਼ਾਮ ਢਲਦਿਆਂ ਹੀ ਕਲਾਕਾਰਾਂ ਵਲੋਂ ਝਾਕੀਆਂ ਪੇਸ਼ ਕੀਤੀਆਂ ਗਈਆਂ ਅਤੇ ਰਾਵਣ ਦੇ ਪੁਤਲੇ ਨੂੰ ਅਗਨ ਭੇਟ ਕੀਤਾ ਗਿਆ | ਇਸ ਮੌਕੇ 'ਤੇ ਕਲਾਨੌਰ ਸਮੇਤ ਵੱਖ-ਵੱਖ ਪਿੰਡਾਂ ਤੋਂ ਵੱਡੀ ਗਿਣਤੀ 'ਚ ਲੋਕ ਹਾਜਰ ਹੋਏ |
ਕਿਲ੍ਹਾ ਨੱਥੂ ਸਿੰਘ 'ਚ ਚੇਅਰਮੈਨ ਦਿਲਬਾਗ ਸਿੰਘ ਵਲੋਂ ਉਦਘਾਟਨ
ਇਸੇ ਤਰ੍ਹਾਂ ਪਿੰਡ ਕਿਲਾ ਨੱਥੂ ਸਿੰਘ ਵਿਖੇ ਦੁਸਹਿਰਾ ਕਮੇਟੀ ਵਲੋਂ ਪ੍ਰਧਾਨ ਜਗਦੀਸ਼ ਸਿੰਘ ਦੀ ਅਗਵਾਈ 'ਚ ਦੁਸਹਿਰਾ ਦਾ ਤਿਉਹਾਰ ਬੜੀ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਮੌਕੇ 'ਤੇ ਵਿਸ਼ੇਸ਼ ਤੌਰ 'ਤੇ ਪਹੁੰਚੇ ਪੇਂਡੂ ਵਿਕਾਸ ਪੰਜਾਬ ਕਾਂਗਰਸ ਦੇ ਚੇਅਰਮੈਨ ਅਤੇ ਸਰਪੰਚ ਦਿਲਬਾਗ ਸਿੰਘ ਵਲੋਂ ਰੀਬਨ ਕੱਟ ਕੇ ਮੇਲੇ ਦਾ ਉਦਘਾਟਨ ਕੀਤਾ | ਇਸ ਮੌਕੇ ਸਰਪੰਚ ਜੋਗਿੰਦਰ ਸਿੰਘ ਮੌੜ, ਚੇਅਰਮੈਨ ਇੰਦਰਜੀਤ ਸਿੰਘ, ਅਮਰ ਸਿੰਘ, ਅਜਮੇਰ ਸਿੰਘ, ਬਿਕਰਮਜੀਤ ਸਿੰਘ, ਬਲਦੇਵ ਸਿੰਘ ਭੋਪਰ, ਨਰਿੰਦਰ ਸਿੰਘ, ਦਲਜੀਤ ਸਿੰਘ ਸਮੇਤ ਵੱਡੀ ਗਿਣਤੀ 'ਚ ਪਿੰਡ ਵਾਸੀ ਹਾਜ਼ਰ ਸਨ |

ਗੁਰਦਾਸਪੁਰ ਸ਼ਹਿਰ ਦੇ ਬਾਜ਼ਾਰਾਂ 'ਚ ਲੋਕਾਂ ਦੀ ਦਿਸੀ ਰੌਣਕ

ਗੁਰਦਾਸਪੁਰ, 8 ਅਕਤੂਬਰ (ਆਰਿਫ਼)- ਜ਼ਿਲ੍ਹੇ ਅੰਦਰ ਮਨਾਏ ਗਏ ਦੁਸਹਿਰੇ ਦੇ ਤਿਉਹਾਰ ਲਈ ਲੋਕਾਂ ਦਾ ਉਤਸ਼ਾਹ ਪੰਜਾਬ ਵਿਚ ਹੋਏ ਹਾਈ ਅਲਰਟ ਵੀ ਘੱਟ ਨਹੀਂ ਕਰ ਸਕਿਆ | ਅੱਜ ਗੁਰਦਾਸਪੁਰ ਸ਼ਹਿਰ ਅਤੇ ਆਸ ਪਾਸ ਦੇ ਪਿੰਡਾਂ ਅੰਦਰ ਦੁਸਹਿਰੇ ਦਾ ਤਿਉਹਾਰ ਬਹੁਤ ਹੀ ਧੂਮਧਾਮ ਨਾਲ ...

ਪੂਰੀ ਖ਼ਬਰ »

ਹੈਰੋਇਨ ਸਮੇਤ ਇਕ ਕਾਬੂ

ਊਧਨਵਾਲ, 8 ਅਕਤੂਬਰ (ਪਰਗਟ ਸਿੰਘ)-ਚੌਕੀ ਊਧਨਵਾਲ ਦੇ ਇੰਚਾਰਜ ਏ.ਐੱਸ.ਆਈ. ਪਲਵਿੰਦਰ ਸਿੰਘ ਨੇ ਆਪਣੇ ਕਰਮਚਾਰੀ ਸਾਥੀਆਂ ਨਾਲ ਮਿਲ ਕੇ ਪਿੰਡ ਖੁਜਾਲਾ ਤੋਂ ਕੱਚੇ ਰਸਤੇ ਪਿੰਡ ਕੰਡੀਲਾ ਨੂੰ ਜਾ ਰਹੇ ਸੀ, ਜਦ ਪੁਲਿਸ ਪਾਰਟੀ ਡਰੇਨ ਕੰਡੀਲਾ ਤੋਂ ਥੋੜਾ ਪਿੱਛੇ ਸੀ ਤਾਂ ...

ਪੂਰੀ ਖ਼ਬਰ »

ਲੁਟੇਰੇ ਬਜ਼ੁਰਗ ਦੀਆਂ ਵਾਲੀਆਂ ਖੋਹ ਕੇ ਫ਼ਰਾਰ

ਗੁਰਦਾਸਪੁਰ, 8 ਅਕਤੂਬਰ (ਭਾਗਦੀਪ ਸਿੰਘ ਗੋਰਾਇਆ)- ਥਾਣਾ ਸਦਰ ਅਧੀਨ ਆਉਂਦੇ ਪਿੰਡ ਮੀਰਪੁਰ ਵਿਖੇ ਅੱਜ ਤੜਕਸਾਰ ਲੁਟੇਰੇ ਗੁਰਦੁਆਰਾ ਸਾਹਿਬ ਜਾਂਦੇ ਸਮੇਂ ਇਕ ਬਜ਼ੁਰਗ ਔਰਤ ਦੇ ਕੰਨਾਂ ਦੀਆਂ ਵਾਲੀਆਂ ਖੋਹ ਕੇ ਫ਼ਰਾਰ ਹੋ ਗਏ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਦਲਜੀਤ ...

ਪੂਰੀ ਖ਼ਬਰ »

ਰਿਆੜਕੀ ਪਬਲਿਕ ਸਕੂਲ ਵਿਖੇ ਸਾਇੰਸ ਪ੍ਰਦਰਸ਼ਨੀ ਲਗਾਈ

ਬਟਾਲਾ, 8 ਅਕਤੂਬਰ (ਕਾਹਲੋਂ)- ਵਿਦਿਆਰਥੀਆਂ ਵਿਚ ਸਾਇੰਸ ਪ੍ਰਤੀ ਚੇਤੰਨਤਾ ਭਰਨ ਅਤੇ ਉਨ੍ਹਾਂ ਵਿਚ ਇਸ ਪ੍ਰਤੀ ਦਿਲਚਸਪੀ ਪੈਦਾ ਕਰਨ ਦੇ ਉਦੇਸ਼ ਨਾਲ ਆਰ.ਪੀ.ਐਸ. ਸਕੂਲ ਤੁਗਲਵਾਲਾ ਵਿਖੇ ਵਿਦਿਆਰਥੀਆਂ ਵਲੋਂ ਆਪ ਕਾਰਜਸ਼ੀਲ ਮਾਡਲ, ਨਵੇਂ ਸੰਕਲਪ ਅਤੇ ਹੋਰ ਮੈਡੀਕਲ ...

ਪੂਰੀ ਖ਼ਬਰ »

ਸ਼ੇਰ-ਏ-ਪੰਜਾਬ ਚੌਕ ਦੇ ਵਿਕਾਸ ਕਾਰਜ ਸਬੰਧੀ ਰੰਧਾਵਾ ਨੂੰ ਮਿਲਾਂਗੇ-ਡਾ. ਬਾਜਵਾ

ਬਟਾਲਾ, 8 ਅਕਤੂਬਰ (ਕਾਹਲੋਂ)-ਆਲ ਇੰਡੀਆ ਲੋਕ ਯੁਵਾ ਸ਼ਕਤੀ ਰਾਸ਼ਟਰੀ ਪ੍ਰਧਾਨ ਡਾ. ਸਤਿਨਾਮ ਸਿੰਘ ਬਾਜਵਾ ਡੇਰਾ ਬਾਬਾ ਨਾਨਕ ਦੇ ਸ਼ੇਰੇ-ਏ-ਪੰਜਾਬ ਚੌਕ 'ਚ ਲੱਗੇ ਮਹਾਰਾਜਾ ਰਣਜੀਤ ਸਿੰਘ ਦਾ ਬੁੱਤ ਨੂੰ ਸੁੰਦਰ ਬਣਾਉਣ ਵਾਸਤੇ ਹਲਕਾ ਵਿਧਾਇਕ ਕੈਬਨਿਟ ਮੰਤਰੀ ਪੰਜਾਬ ...

ਪੂਰੀ ਖ਼ਬਰ »

ਮਹਿਕਮੇ ਵਲੋਂ ਗਲਤੀ ਨਾਲ ਪਏ ਸਾਢੇ 7 ਲੱਖ ਰੁਪਏ ਪੰਚਾਇਤ ਨੇ ਕੀਤੇ ਵਾਪਸ

ਘੁਮਾਣ, 8 ਅਕਤੂਬਰ (ਬੰਮਰਾਹ)-ਨਜ਼ਦੀਕੀ ਪਿੰਡ ਚੀਮਾ ਕਲਾਂ ਦੀ ਪੰਚਾਇਤ ਵਿਭਾਗ ਵਲੋਂ ਦੋ ਲੱਖ ਦੀ ਗ੍ਰਾਂਟ ਜੋ ਕੇਂਦਰ ਸਰਕਾਰ ਦੇ ਸਾਬਕਾ ਮੰਤਰੀ ਸ੍ਰੀ ਵਿਜੈ ਸਾਂਪਲਾ ਵਲੋਂ ਦਿੱਤੀ ਗਈ ਸੀ, ਉਹ ਰਾਸ਼ੀ ਜਾਰੀ ਕਰਨ ਸਮੇਂ ਵਿਭਾਗ ਕੋਲੋਂ ਗਲਤੀ ਨਾਲ ਸਾਢੇ 7 ਲੱਖ ਰੁਪਏ ਦੀ ...

ਪੂਰੀ ਖ਼ਬਰ »

ਕਾਰ ਤੇ ਜਗਾੜੂ ਵਾਹਨ ਦੀ ਟੱਕਰ-4 ਜ਼ਖ਼ਮੀ

ਕਾਦੀਆਂ, 8 ਅਕਤੂਬਰ (ਗੁਰਪ੍ਰੀਤ ਸਿੰਘ)-ਬੀਤੀ ਰਾਤ ਕਾਦੀਆਂ ਤੋਂ ਬੁੱਟਰ ਕਲਾਂ ਰੋਡ ਸਥਿਤ ਰੇਲਵੇ ਫਾਟਕ ਦੇ ਨਜ਼ਦੀਕ ਕਾਰ ਅਤੇ ਜਗਾੜੂ ਵਾਹਨ ਦੀ ਆਹਮੋ-ਸਾਹਮਣੇ ਭਿਆਨਕ ਟੱਕਰ ਵਿਚ 4 ਦੇ ਜ਼ਖ਼ਮੀ ਹੋਣ ਦੀ ਖਬਰ ਹੈ | ਜਾਣਕਾਰੀ ਅਨੁਸਾਰ ਕਾਰ ਸਵਾਰ ਬਲਦੇਵ ਸਿੰਘ ਵਾਸੀ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਸਾਈਕਲ ਸਵਾਰ ਦੀ ਮੌਤ

ਪੁਰਾਣਾ ਸ਼ਾਲਾ, 8 ਅਕਤੂਬਰ (ਅਸ਼ੋਕ ਸ਼ਰਮਾ)- ਗੁਰਦਾਸਪੁਰ-ਮੁਕੇਰੀਆ ਸੜਕ ਵਿਚਕਾਰ ਪੈਂਦੇ ਪਿੰਡ ਪਾਹੜਾ ਨੇੜੇ ਇਕ ਸਾਈਕਲ ਸਵਾਰ ਬਜ਼ੁਰਗ ਦੀ ਛੋਟੇ ਹਾਥੀ ਨਾਲ ਟੱਕਰ ਹੋਣ 'ਤੇ ਮੌਤ ਹੋ ਗਈ | ਜਾਣਕਾਰੀ ਅਨੁਸਾਰ ਮਿ੍ਤਕ ਕਾਬਲ ਸਿੰਘ (80) ਪੁੱਤਰ ਲੇਟ ਮੇਲਾ ਸਿੰਘ ਵਾਸੀ ਪਿੰਡ ...

ਪੂਰੀ ਖ਼ਬਰ »

ਕਸਬਾ ਊਧਨਵਾਲ ਦੀ ਮੁੱਖ ਗਲੀ ਦੀ ਹਾਲਤ ਬਦ ਤੋਂ ਬਦਤਰ

ਊਧਨਵਾਲ, 8 ਅਕਤੂਬਰ (ਪਰਗਟ ਸਿੰਘ)- ਬਲਾਕ ਸ੍ਰੀ ਹਰਗੋਬਿੰਦਪੁਰ ਅਧੀਨ ਪਿੰਡ ਊਧਨਵਾਲ ਦੀ ਮੇਨ ਗਲੀ 'ਚ ਪਾਣੀ ਦੀ ਨਿਕਾਸੀ ਨਾ ਹੋਣ ਕਰਕੇ ਹਾਲਤ ਬਦ ਤੋਂ ਬਦਤਰ ਬਣੀ ਹੋਈ ਹੈ | ਇਸ ਸਬੰਧੀ ਮੈਂਬਰ ਪੰਚਾਇਤ ਹਰਜਿੰਦਰ ਕੌਰ ਦੇ ਪਤੀ ਧੰਨਪਾਲ ਸਿੰਘ ਅਤੇ ਪਿੰਡ ਦੇ ਹੋਰ ਵਸਨੀਕ ...

ਪੂਰੀ ਖ਼ਬਰ »

ਡਾਇਰੈਕਟਰ ਐਡਵੋਕੇਟ ਟਪਿਆਲਾ ਵਲੋਂ ਬੋਲੇਵਾਲ ਦਾਣਾ ਮੰਡੀ ਦਾ ਦੌਰਾ

ਘੁਮਾਣ, 8 ਅਕਤੂਬਰ (ਬੰਮਰਾਹ)- ਨਜ਼ਦੀਕੀ ਪਿੰਡ ਬੋਲੇਵਾਲ ਵਿਖੇ ਪਿਛਲੇ ਸਮੇਂ ਤੋਂ ਕੱਚੀ ਦਾਣਾ ਮੰਡੀ ਨੂੰ ਪੱਕਿਆਂ ਕਰਨ ਲਈ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਨੂੰ ਪੱਕਾ ਕਰਨ ਲਈ ਪਿਛਲੇ ਦਿਨੀਂ ਹਲਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਵਲੋਂ ਲੱਖਾਂ ਰੁਪਏ ਪੰਜਾਬ ਮੰਡੀ ...

ਪੂਰੀ ਖ਼ਬਰ »

ਆੜ੍ਹਤੀ ਤੇ ਨੰਬਰਦਾਰ ਬਾਵਾ ਸਿੰਘ ਪੰਨੂੰ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜ਼ਲੀ ਸਮਾਗਮ

ਕਲਾਨੌਰ, 8 ਅਕਤੂਬਰ (ਪੁਰੇਵਾਲ)- ਇਸ ਇਲਾਕੇ ਦੇ ਪਿੰਡ ਪੰਨਵਾਂ ਦੇ ਨਾਮਵਰ ਆੜ੍ਹਤੀ ਸੁਰਜੀਤ ਸਿੰਘ ਪੰਨੂੰ ਸਾ. ਸਰਪੰਚ, ਅਗਾਂਹਵਧੂ ਕਿਸਾਨ ਅਨੋਖ ਸਿੰਘ ਪੰਨੂੰ, ਨੰਬਰਦਾਰ ਬਲਵਿੰਦਰ ਸਿੰਘ ਪੰਨੂੰ ਦੇ ਪਿਤਾ ਨੰਬਰਦਾਰ ਬਾਵਾ ਸਿੰਘ ਪੰਨੂੰ ਦੇ ਦਿਹਾਂਤ ਉਪਰੰਤ ਅੱਜ ...

ਪੂਰੀ ਖ਼ਬਰ »

ਅਕਾਲੀ ਦਲ ਦੀ ਜਿੱਤ ਲਈ ਯੂਥ ਵਿੰਗ ਅਹਿਮ ਰੋਲ ਅਦਾ ਕਰੇਗਾ-ਆਗੂ

ਕੋਟਲੀ ਸੂਰਤ ਮੱਲ੍ਹੀ, 8 ਅਕਤੂਬਰ (ਕੁਲਦੀਪ ਸਿੰਘ ਨਾਗਰਾ)- ਸੂਬੇ ਅੰਦਰ ਹੋ ਰਹੀ ਜ਼ਿਮਨੀ ਚੋਣਾਂ 'ਚ ਲੋਕ ਸ਼ੋ੍ਰਮਣੀ ਅਕਾਲੀ ਦਲ ਨੂੰ ਵੱਡੀ ਜਿੱਤ ਦਿਵਾਉਣ ਲਈ ਇਕਜੁੱਟ ਹੋ ਗਏ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਨੌਜਵਾਨ ਅਕਾਲੀ ਆਗੂ ਸ਼ਰਨਜੀਤ ਸਿੰਘ ਤਲਵੰਡੀ, ...

ਪੂਰੀ ਖ਼ਬਰ »

ਗੰਨਾ ਕਾਸ਼ਤਕਾਰ ਕਿਸਾਨਾਂ ਵਲੋਂ ਖ਼ੁਦਕੁਸ਼ੀ ਦੀ ਚਿਤਾਵਨੀ

ਪੁਰਾਣਾ ਸ਼ਾਲਾ, 8 ਅਕਤੂਬਰ (ਗੁਰਵਿੰਦਰ ਸਿੰਘ ਗੁਰਾਇਆ)- ਪਿੰਡ ਨਡਾਲਾ ਦੇ ਦੋ ਗੰਨਾ ਕਾਸ਼ਤਕਾਰ ਕਿਸਾਨਾਂ ਵਲੋਂ ਵੀ ਗੰਨੇ ਦੇ ਬਾਂਡ ਨੂੰ ਲੈ ਕੇ ਜ਼ਿਲ੍ਹਾ ਗੰਨਾ ਵਿਕਾਸ ਅਧਿਕਾਰੀ ਵਲੋਂ ਕੀਤੀ ਬਦਸਲੂਕੀ ਤੋਂ ਬਾਅਦ ਖ਼ੁਦਕੁਸ਼ੀ ਕਰ ਲੈਣ ਦੀ ਚਿਤਾਵਨੀ ਦਾ ਮਾਮਲਾ ...

ਪੂਰੀ ਖ਼ਬਰ »

ਡਿਵਾਈਨ ਲਾਈਟ ਮਾਡਰਨ ਸਕੂਲ 'ਚ ਦੁਸਹਿਰਾ ਮਨਾਇਆ

ਦੋਰਾਂਗਲਾ, 8 ਅਕਤੂਬਰ (ਲਖਵਿੰਦਰ ਸਿੰਘ ਚੱਕਰਾਜਾ)- ਡਿਵਾਈਨ ਲਾਈਟ ਮਾਡਰਨ ਸਕੂਲ ਤਾਜਪੁਰ ਵਿਖੇ ਅੱਜ ਦੁਸਹਿਰੇ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਬੱਚਿਆਂ ਵਲੋਂ ਰਾਮ ਲੀਲ੍ਹਾ ਨਾਲ ਸਬੰਧਿਤ ਪ੍ਰੋਗਰਾਮ ਪੇਸ਼ ਕੀਤਾ ਗਿਆ | ਇਸ ਮੌਕੇ ਸਕੂਲ ਦੇ ...

ਪੂਰੀ ਖ਼ਬਰ »

ਔਜੀ ਹੱਬ ਗੁਰਦਾਸਪੁਰ ਵਲੋਂ ਆਸਟ੍ਰੇਲੀਆ ਤੇ ਯੂ. ਕੇ. ਦੇ ਵੀਜ਼ਿਆਂ ਸਬੰਧੀ ਮੈਗਾ ਸੈਮੀਨਾਰ 11 ਨੂੰ

ਗੁਰਦਾਸਪੁਰ, 8 ਅਕਤੂਬਰ (ਆਰਿਫ਼)- ਸਟੱਡੀ ਵੀਜ਼ੇ 'ਤੇ ਵਿਦਿਆਰਥੀਆਂ ਨੰੂ ਆਸਟ੍ਰੇਲੀਆ ਭੇਜਣ ਵਾਲੀ ਨਾਮਵਰ ਇਮੀਗ੍ਰੇਸ਼ਨ ਸੰਸਥਾ ਔਜੀ ਹੱਬ ਵਲੋਂ ਆਸਟ੍ਰੇਲੀਆ ਤੇ ਯੂ.ਕੇ. ਦੇ ਵੀਜਿਆਂ ਸਬੰਧੀ ਮੈਗਾ ਸੈਮੀਨਾਰ 11 ਅਕਤੂਬਰ ਨੂੰ ਸਵੇਰੇ 11 ਤੋਂ ਸ਼ਾਮ 4 ਵਜੇ ਤੱਕ ਹੋਟਲ ...

ਪੂਰੀ ਖ਼ਬਰ »

ਸੈਵਨਸੀਜ਼ ਇਮੀਗ੍ਰੇਸ਼ਨ ਨੇ ਲਵਾਇਆ 5 ਸਾਲ ਗੈਪ 'ਤੇ ਵਿਦਿਆਰਥਣ ਦਾ ਬਿਨਾਂ ਆਈਲਟਸ ਯੂ.ਕੇ. ਵੀਜ਼ਾ

ਗੁਰਦਾਸਪੁਰ, 8 ਅਕਤੂਬਰ (ਆਰਿਫ਼)- ਸੈਵਨਸੀਜ਼ ਇਮੀਗ੍ਰੇਸ਼ਨ ਦੇ ਐਮ.ਡੀ. ਕੁਲਦੀਪ ਸਿੰਘ ਖਹਿਰਾ ਨੇ ਦੱਸਿਆ ਕਿ ਯੂ.ਕੇ. ਨੇ ਆਪਣੇ ਵੀਜ਼ਾ ਪ੍ਰਣਾਲੀ ਨਿਯਮਾਂ ਵਿਚ ਕਾਫ਼ੀ ਢਿੱਲ ਦਿੱਤੀ ਹੈ ਜਿਸ ਦੇ ਚਲਦਿਆਂ ਸ਼ਾਨਦਾਰ ਨਤੀਜੇ ਆ ਰਹੇ ਹਨ | ਉਨ੍ਹਾਂ ਦੱਸਿਆ ਕਿ ਯੂ.ਕੇ. ...

ਪੂਰੀ ਖ਼ਬਰ »

ਸਤਪਾਲ ਔਲਖ ਵਲੋਂ ਚੇਅਰਮੈਨ ਰਵੀ ਬਾਜਵਾ ਨਾਲ ਮੁਲਾਕਾਤ

ਹਰਚੋਵਾਲ, 8 ਅਕਤੂਬਰ (ਰਣਜੋਧ ਸਿੰਘ ਭਾਮ)-ਸਸਤਪਾਲ ਸਿੰਘ ਔਲਖ ਸਰਪੰਚ ਔਲਖ ਕਲਾਂ ਵਲੋਂ ਪਿੰਡ ਦੀਆਂ ਸਮੱਸਿਆਵਾਂ ਦੇ ਹੱਲ ਲਈ ਰਵੀਨੰਦਨ ਸਿੰਘ ਨਿੱਕੂ ਬਾਜਵਾ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਗੁਰਦਾਸਪੁਰ ਨਾਲ ਮੁਲਾਕਾਤ ਕੀਤੀ ਅਤੇ ਪਿੰਡ ਦੇ ਵਿਕਾਸ ਕਾਰਜਾਂ ਲਈ ...

ਪੂਰੀ ਖ਼ਬਰ »

ਆਂਗਣਵਾੜੀ ਯੂਨੀਅਨ ਵਲੋਂ ਕਾਦੀਆਂ ਵਿਖੇ ਨਾਅਰੇਬਾਜ਼ੀ

ਕਾਦੀਆਂ, 8 ਅਕਤੂਬਰ (ਗੁਰਪ੍ਰੀਤ ਸਿੰਘ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਬਲਾਕ ਕਾਦੀਆਂ ਜ਼ਿਲ੍ਹਾ ਗੁਰਦਾਸਪੁਰ ਦੀ ਪ੍ਰਧਾਨ ਸ੍ਰੀਮਤੀ ਬਲਵਿੰਦਰ ਕੌਰ ਦੀ ਅਗਵਾਈ ਹੇਠ ਬਲਾਕ ਕਾਦੀਆਂ ਵਿਚ ਪੰਜਾਬ ਸਰਕਾਰ ਵਿਰੁੱਧ ਆਪਣੀਆਂ ਮੰਗਾਂ ਨੂੰ ਲੈ ਕੇ ਨਾਅਰੇਬਾਜ਼ੀ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਸਕੂਲ ਦਾ ਵਿਦਿਆਰਥੀ ਜ਼ਿਲ੍ਹੇ 'ਚੋਂ ਦੂਜੇ ਸਥਾਨ 'ਤੇ

ਬਟਾਲਾ, 8 ਅਕਤੂਬਰ (ਹਰਦੇਵ ਸਿੰਘ ਸੰਧੂ)-ਸ੍ਰੀ ਗੁਰੂ ਨਾਨਕ ਦੇਵ ਸੀਨੀਅਰ ਸੈਕੰਡਰੀ ਸਕੂਲ ਕੰਡਿਆਲ ਦੇ 12ਵੀਂ ਜਮਾਤ ਦੇ ਵਿਦਿਆਰਥੀ ਵਿਕਰਮਜੋਤ ਸਿੰਘ, ਜਿਸ ਨੇ ਪੰਜਾਬ ਸਿੱਖਿਆ ਵਿਭਾਗ ਵਲੋਂ ਚੱਲ ਰਹੇ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਵਿਚ ਹਿੱਸਾ ਲੈ ਕੇ ਜੂਡੋ ਕਰਾਟੇ ...

ਪੂਰੀ ਖ਼ਬਰ »

ਦੀਨਾਨਗਰ ਤੋਂ ਵਰਕਰਾਂ ਦੇ ਜਥੇ ਜਾਣਗੇ ਚੋਣ ਪ੍ਰਚਾਰ ਲਈ-ਯਸ਼ਪਾਲ ਕੌਾਡਲ

ਦੀਨਾਨਗਰ, 8 ਅਕਤੂਬਰ (ਸੰਧੂ/ਸੋਢੀ/ਸ਼ਰਮਾ)- ਪੰਜਾਬ ਵਿਚ ਹੋਣ ਵਾਲੀਆਂ ਚਾਰੇ ਜ਼ਿਮਨੀ ਚੋਣਾਂ ਦੇ ਸਾਰੇ ਹਲਕਿਆਂ ਵਿਚ ਅਕਾਲੀ/ਭਾਜਪਾ ਗੱਠਜੋੜ ਦੇ ਪੱਖ ਵਿਚ ਲਹਿਰ ਚੱਲ ਰਹੀ ਹੈ ਤੇ ਚਾਰੇ ਸੀਟਾਂ ਅਕਾਲੀ/ਭਾਜਪਾ ਗੱਠਜੋੜ ਦੇ ਉਮੀਦਵਾਰ ਪੁਰੀ ਸ਼ਾਨ ਨਾਲ ਜਿੱਤ ਹਾਸਲ ...

ਪੂਰੀ ਖ਼ਬਰ »

ਚੀਮਾ ਕਾਲਜ ਆਫ਼ ਐਜੂਕੇਸ਼ਨ ਕਿਸ਼ਨਕੋਟ 'ਚ ਦੁਸਹਿਰਾ ਮਨਾਇਆ

ਘੁਮਾਣ, 8 ਅਕਤੂਬਰ (ਬੰਮਰਾਹ)- ਚੀਮਾ ਕਾਲਜ ਆਫ਼ ਐਜੂਕੇਸ਼ਨ ਕਿਸ਼ਨਕੋਟ (ਗੁਰਦਾਸਪੁਰ) ਵਿਚ ਦੁਸਹਿਰੇ ਦਾ ਤਿਉਹਾਰ ਕਾਲਜ ਦੇ ਵਿਦਿਆਰਥੀਆਂ ਤੇ ਸਮੂਹ ਸਟਾਫ਼ ਨੇ ਇਕੱਤਰ ਹੋ ਕੇ ਮਨਾਇਆ | ਇਸ ਮੌਕੇ 'ਤੇ ਵਿਦਿਆਰਥੀਆਂ ਵਲੋਂ ਨਾਟਕ ਪੇਸ਼ ਕੀਤਾ ਗਿਆ | ਕਾਲਜ ਚੇਅਰਮੈਨ ...

ਪੂਰੀ ਖ਼ਬਰ »

ਭਾਰਤੀ ਜਨਤਾ ਪਾਰਟੀ ਮੰਡਲ ਦੇ ਅਹੁਦੇਦਾਰਾਂ ਦੀ ਮੀਟਿੰਗ

ਗੁਰਦਾਸਪੁਰ, 8 ਅਕਤੂਬਰ (ਆਲਮਬੀਰ ਸਿੰਘ)-ਭਾਰਤੀ ਜਨਤਾ ਪਾਰਟੀ ਦੀ ਮੀਟਿੰਗ ਮੰਡਲ ਪ੍ਰਧਾਨ ਪਵਨ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਭਾਜਪਾ ਜ਼ਿਲ੍ਹਾ ਪ੍ਰਧਾਨ ਬਾਲ ਕ੍ਰਿਸ਼ਨ ਮਿੱਤਲ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਇਸ ਮੌਕੇ ਸਾਬਕਾ ਕਾਂਗਰਸੀ ਆਗੂ ਜੱਗੀ ...

ਪੂਰੀ ਖ਼ਬਰ »

ਬਾਲ ਕ੍ਰਿਸ਼ਨ ਮਿੱਤਲ ਵਲੋਂ ਉਮੀਦਵਾਰ ਮਹਾਜਨ ਦੇ ਹੱਕ 'ਚ ਚੋਣ ਪ੍ਰਚਾਰ

ਗੁਰਦਾਸਪੁਰ, 8 ਅਕਤੂਬਰ (ਆਰਿਫ਼)- ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਬਾਲ ਕ੍ਰਿਸ਼ਨ ਮਿੱਤਲ ਵਲੋਂ ਵਿਧਾਨ ਸਭਾ ਹਲਕਾ ਮੁਕੇਰੀਆਂ ਦੀਆਂ ਚੋਣਾਂ ਸਬੰਧੀ ਭਾਜਪਾ ਉਮੀਦਵਾਰ ਜੰਗੀ ਲਾਲ ਮਹਾਜਨ ਦੇ ਸਮਰਥਨ ਵਿਚ ਮੁਕੇਰੀਆਂ ਵਿਖੇ ਚੋਣ ਪ੍ਰਚਾਰ ਕੀਤਾ ਗਿਆ, ਜਿੱਥੇ ...

ਪੂਰੀ ਖ਼ਬਰ »

ਪੰਜਾਬ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ

ਗੁਰਦਾਸਪੁਰ, 8 ਅਕਤੂਬਰ (ਸੁਖਵੀਰ ਸਿੰਘ ਸੈਣੀ)-ਸਥਾਨਕ ਬਲਜੀਤ ਸਿੰਘ ਯਾਦਗਾਰੀ ਹਾਲ ਵਿਖੇ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਜਵੰਦ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਵੱਖ ਵੱਖ ਬਲਾਕਾਂ ਦੇ ਪ੍ਰਧਾਨ, ਸਕੱਤਰ ਤੇ ਹੋਰ ...

ਪੂਰੀ ਖ਼ਬਰ »

ਪਿੰਡ 'ਚ ਡੇਅਰੀ ਫਾਰਮ ਦੀਆਂ ਸ਼ੈੱਡਾਂ ਦੀ ਖ਼ਸਤਾ ਹਾਲਤ ਕਾਰਨ ਪਸ਼ੂ ਪਾਲਕ ਪ੍ਰੇਸ਼ਾਨ

ਪੁਰਾਣਾ ਸ਼ਾਲਾ 8 ਅਕਤੂਬਰ (ਅਸ਼ੋਕ ਸ਼ਰਮਾ)-ਡੇਅਰੀ ਵਿਕਾਸ ਵਿਭਾਗ ਪੰਜਾਬ ਨੇ ਪਿੰਡਾਂ 'ਚ ਸਹਾਇਕ ਧੰਦਿਆਂ ਨੂੰ ਚਲਾਉਣ ਵਾਸਤੇ ਨੌਜਵਾਨਾਂ ਨੂੰ ਪਿੰਡਾਂ 'ਚ ਡੇਅਰੀ ਹਾਊਸ ਬਣਾ ਕੇ ਦਿੱਤੇ ਸਨ ਕਿ ਤਾਂ ਜੋ ਨੌਜਵਾਨ ਇਕੱਠੇ ਇਕ ਜਗ੍ਹਾ ਪਸ਼ੂ ਪਾਲ ਕੇ ਡੇਅਰੀ ਦੇ ਧੰਦੇ ...

ਪੂਰੀ ਖ਼ਬਰ »

ਕੇਵਲ ਧਾਲੀਵਾਲ ਦੀ ਨਿਰਦੇਸ਼ਨਾ ਹੇਠ 'ਗਗਨ ਮੈ ਥਾਲੁ' ਨਾਟਕ ਦਾ ਸਫ਼ਲ ਮੰਚਨ

ਕਾਦੀਆਂ, 8 ਅਕਤੂਬਰ (ਕੁਲਵਿੰਦਰ ਸਿੰਘ)- ਪੰਜਾਬ ਸੰਗੀਤ ਨਾਟਕ ਅਕੈਡਮੀ ਅਤੇ ਪੰਜਾਬ ਕਲਾ ਪ੍ਰੀਸ਼ਦ ਦੇ ਸਾਂਝੇ ਸਹਿਯੋਗ ਸਦਕਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਾਟਕ 'ਗਗਨ ਮੈ ਥਾਲੁ' ਪ੍ਰਸਿੱਧ ਨਾਟਕਕਾਰ ਤੇ ਨਿਰਦੇਸ਼ਕ ਡਾ. ਕੇਵਲ ...

ਪੂਰੀ ਖ਼ਬਰ »

ਸੇਖਵਾਂ ਸਕੂਲ 'ਚ ਅੰਤਰ ਹਾਊਸ ਮੁਕਾਬਲੇ ਕਰਵਾਏ

ਸੇਖਵਾਂ, 8 ਅਕਤੂਬਰ (ਕੁਲਬੀਰ ਸਿੰਘ ਬੂਲੇਵਾਲ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੇਖਵਾਂ 'ਚ ਚੱਲ ਰਹੇ ਬੱਡੀ ਗਰੁੱਪ ਪ੍ਰੋਗਰਾਮ ਤਹਿਤ ਅੰਤਰ ਹਾਊਸ ਗਤੀਵਿਧੀਆਂ ਪਿ੍ੰ: ਸ੍ਰੀ ਭਾਰਤ ਭੂਸ਼ਣ ਦੀ ਅਗਵਾਈ ਹੇਠ ਕਰਵਾਈਆਂ ਗਈਆਂ | ਸਤਲੁਜ ਹਾਊਸ ਇੰਚਾਰਜ ਸ: ਗੁਰਦੀਪ ਸਿੰਘ ...

ਪੂਰੀ ਖ਼ਬਰ »

ਆਂਗਣਵਾੜੀ ਮੁਲਾਜ਼ਮਾਂ ਨੇ ਅਧਿਕਾਰੀਆਂ ਨੂੰ ਸੌ ਾਪਿਆ ਮੰਗ-ਪੱਤਰ

ਸ੍ਰੀ ਹਰਿਗੋਬਿੰਦਪੁਰ, 8 ਅਕਤੂਬਰ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ ਬਲਾਕ ਦੀਆਂ ਆਂਗਣਵਾੜੀ ਵਰਕਰਾਂ ਨੇ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਜ਼ਿਲ੍ਹਾ ਗੁਰਦਾਸਪੁਰ ਦੇ ਸੱਦੇ ਅਤੇ ਕੌਮੀ ਪ੍ਰਧਾਨ ਹਰਗੋਬਿੰਦਰ ਕੌਰ ਦੇ ਨਿਰਦੇਸ਼ਾਂ ਤਹਿਤ ...

ਪੂਰੀ ਖ਼ਬਰ »

ਅਕਾਲੀ ਵਰਕਰਾਂ ਨਾਲ ਗੁਰਇਕਬਾਲ ਸਿੰਘ ਮਾਹਲ ਨੇ ਕੀਤੀ ਮੀਟਿੰਗ

ਕਾਹਨੂੰਵਾਨ,8 ਅਕਤੂਬਰ (ਹਰਜਿੰਦਰ ਸਿੰਘ ਜੱਜ)-ਕਾਦੀਆਂ ਹਲਕੇ ਤੋਂ ਅਕਾਲੀ ਦਲ ਬਾਦਲ ਪਾਰਟੀ ਦੇ ਆਗੂ ਤੇ ਅਕਾਲੀ ਦਲ ਬਾਦਲ ਦੇ ਸੂਬਾ ਜਥੇਬੰਦਕ ਸਕੱਤਰ ਗੁਰਇਕਬਾਲ ਸਿੰਘ ਮਾਹਲ ਵਲੋਂ ਬਲਾਕ ਕਾਹਨੂੰਵਾਨ ਦੇ ਮਿੱਠਾ ਤੇ ਨਵੀਆਂ ਬਾਂਗੜੀਆਂ ਦੇ ਅਕਾਲੀ ਦਲ ਬਾਦਲ ਦੇ ...

ਪੂਰੀ ਖ਼ਬਰ »

ਰਾਸ਼ਟਰੀ ਸੈਮੀਨਾਰ 'ਚ ਡਾ: ਸਰਵਣ ਸਿੰਘ ਦਾ ਵਿਸ਼ੇਸ਼ ਸਨਮਾਨ

ਬਟਾਲਾ, 8 ਅਕਤੂਬਰ (ਹਰਦੇਵ ਸਿੰਘ ਸੰਧੂ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਮਿ੍ਤਸਰ ਦੇ ਸ਼ਹੀਦ ਬਾਬਾ ਜੀਵਨ ਸਿੰਘ ਖ਼ਾਲਸਾ ਕਾਲਜ ਵਿਖੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਕਰਵਾਏ ਗਏ ਸੈਮੀਨਾਰ 'ਚ ਬਟਾਲਾ ...

ਪੂਰੀ ਖ਼ਬਰ »

ਸਵ: ਮਨਜਿੰਦਰ ਸਿੰਘ ਤੇ ਗੁਰਮੀਤ ਸਿੰਘ ਯਾਦਗਾਰੀ ਖੇਡ ਟੂਰਨਾਮੈਂਟ ਕਰਵਾਇਆ

ਕਾਹਨੂੰਵਾਨ, 8 ਅਕਤੂਬਰ (ਹਰਜਿੰਦਰ ਸਿੰਘ ਜੱਜ)-ਬਲਾਕ ਕਾਹਨੂੰਵਾਨ ਦੇ ਪਿੰਡ ਘੋੜੇਵਾਂਹ ਵਿਖੇ ਸਵਰਗੀਏ ਮਨਜਿੰਦਰ ਸਿੰਘ ਤੇ ਗੁਰਮੀਤ ਸਿੰਘ ਦੀ ਯਾਦ ਵਿਚ ਗ੍ਰਾਮ ਪੰਚਾਇਤ ਘੋੜੇਵਾਂਹ ਵਲੋਂ ਸਰਪੰਚ ਹਰਦੇਵ ਸਿੰਘ ਦੇ ਦੇਖ-ਰੇਖ ਹੇਠ ਐਨ.ਆਰ.ਆਈ. ਭਰਾਵਾਂ ਤੇ ਯੂਥ ...

ਪੂਰੀ ਖ਼ਬਰ »

ਪਿੰਡ ਕਾਲਾ ਨੰਗਲ ਵਾਸੀਆਂ ਵਲੋਂ ਐੱਸ.ਐੱਸ.ਪੀ. ਬਟਾਲਾ ਨੂੰ ਮੰਗ ਪੱਤਰ

ਬਟਾਲਾ, 8 ਅਕਤੂਬਰ (ਬੁੱਟਰ)-ਪਿੰਡ ਕਾਲਾ ਨੰਗਲ ਦੇ ਗੁਰਦੁਆਰਾ ਸਾਹਿਬ ਜਦ ਨਜ਼ਦੀਕ ਹੋ ਰਹੇ ਅਨੈਤਿਕ ਕੰਮਾਂ ਨੂੰ ਬੰਦ ਕਰਵਾਉਣ ਦੇ ਮਾਮਲੇ ਨੂੰ ਲੈ ਕੇ ਪਿੰਡ ਵਾਸੀਆਂ ਵਲੋਂ ਸਰਪੰਚ ਪਰਜਿੰਦਰ ਸਿੰਘ ਦੀ ਅਗਵਾਈ 'ਚ ਬਟਾਲਾ ਦੇ ਐੱਸ.ਐੱਸ.ਪੀ. ਉਪਿੰਦਰਜੀਤ ਸਿੰਘ ਘੁੰਮਣ ...

ਪੂਰੀ ਖ਼ਬਰ »

ਸ਼ਾਂਤੀ ਦੇਵੀ ਆਰੀਆ ਮਹਿਲਾ ਕਾਲਜ ਦੀਨਾਨਗਰ 11ਵੀਂ ਵਾਰ ਚੈਂਪੀਅਨ ਬਣਿਆ

ਦੀਨਾਨਗਰ, 8 ਅਕਤੂਬਰ (ਸੰਧੂ/ਸੋਢੀ/ਸ਼ਰਮਾ)-ਸ਼ਾਂਤੀ ਦੇਵੀ ਆਰੀਆ ਮਹਿਲਾ ਕਾਲਜ ਦੀਨਾਨਗਰ ਦੀਆਂ ਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਕਰਵਾਏ ਬੀ ਜ਼ੋਨ ਦੇ ਯੂਥ ਫ਼ੈਸਟੀਵਲ ਵਿਚ ਏ ਡਵੀਜ਼ਨ ਦੇ ਕਾਲਜਾਂ ਵਿਚੋਂ ਪਹਿਲਾ ਸਥਾਨ ਹਾਸਲ ਕਰਕੇ 11ਵੀਂ ਵਾਰੀ ...

ਪੂਰੀ ਖ਼ਬਰ »

ਬਟਾਲਾ ਪੁਲਿਸ ਪੈਨਸ਼ਨਰਾਂ ਦੀ ਵਿਸ਼ੇਸ਼ ਮੀਟਿੰਗ

ਬਟਾਲਾ, 8 ਅਕਤੂਬਰ (ਹਰਦੇਵ ਸਿੰਘ ਸੰਧੂ)-ਪੁਲਿਸ ਪੈਨਸ਼ਨਰ ਵੈਲਫ਼ੇਅਰ ਐਸੋਸੀਏਸ਼ਨ ਯੂਨਿਟ ਬਟਾਲਾ ਦੀ ਮਹੀਨਾਵਾਰ ਮੀਟਿੰਗ ਪੁਲਿਸ ਲਾਈਨ ਬਟਾਲਾ ਵਿਚ ਪ੍ਰਧਾਨ ਸੁਖਬੀਰ ਸਿੰਘ ਨੱਤ ਸੇਵਾ ਮੁਕਤ ਡੀ.ਐਸ.ਪੀ. ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਹਾਜ਼ਰ ਹੋਏ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਦੀ ਮੀਟਿੰਗ

ਫਤਹਿਗੜ੍ਹ ਚੂੜੀਆਂ, 8 ਅਕਤੂਬਰ (ਧਰਮਿੰਦਰ ਸਿੰਘ ਬਾਠ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਜ਼ਿਲ੍ਹਾ ਕਮੇਟੀ ਦੀ ਮੀਟਿੰਗ ਪਿੰਡ ਮੰਜਿਆਂਵਾਲੀ ਵਿਖੇ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ, ਜਿਸ ਵਿਚ ਸ੍ਰੀ ਗੁਰੂ ਨਾਨਕ ਦੇਵ ...

ਪੂਰੀ ਖ਼ਬਰ »

ਸਤਪਾਲ ਔਲਖ ਵਲੋਂ ਚੇਅਰਮੈਨ ਰਵੀ ਬਾਜਵਾ ਨਾਲ ਮੁਲਾਕਾਤ

ਹਰਚੋਵਾਲ, 8 ਅਕਤੂਬਰ (ਰਣਜੋਧ ਸਿੰਘ ਭਾਮ)-ਸਸਤਪਾਲ ਸਿੰਘ ਔਲਖ ਸਰਪੰਚ ਔਲਖ ਕਲਾਂ ਵਲੋਂ ਪਿੰਡ ਦੀਆਂ ਸਮੱਸਿਆਵਾਂ ਦੇ ਹੱਲ ਲਈ ਰਵੀਨੰਦਨ ਸਿੰਘ ਨਿੱਕੂ ਬਾਜਵਾ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਗੁਰਦਾਸਪੁਰ ਨਾਲ ਮੁਲਾਕਾਤ ਕੀਤੀ ਅਤੇ ਪਿੰਡ ਦੇ ਵਿਕਾਸ ਕਾਰਜਾਂ ਲਈ ...

ਪੂਰੀ ਖ਼ਬਰ »

ਸ਼ਾਂਤੀ ਦੇਵੀ ਆਰੀਆ ਮਹਿਲਾ ਕਾਲਜ ਦੀਨਾਨਗਰ 11ਵੀਂ ਵਾਰ ਚੈਂਪੀਅਨ ਬਣਿਆ

ਦੀਨਾਨਗਰ, 8 ਅਕਤੂਬਰ (ਸੰਧੂ/ਸੋਢੀ/ਸ਼ਰਮਾ)-ਸ਼ਾਂਤੀ ਦੇਵੀ ਆਰੀਆ ਮਹਿਲਾ ਕਾਲਜ ਦੀਨਾਨਗਰ ਦੀਆਂ ਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਕਰਵਾਏ ਬੀ ਜ਼ੋਨ ਦੇ ਯੂਥ ਫ਼ੈਸਟੀਵਲ ਵਿਚ ਏ ਡਵੀਜ਼ਨ ਦੇ ਕਾਲਜਾਂ ਵਿਚੋਂ ਪਹਿਲਾ ਸਥਾਨ ਹਾਸਲ ਕਰਕੇ 11ਵੀਂ ਵਾਰੀ ...

ਪੂਰੀ ਖ਼ਬਰ »

ਬਟਾਲਾ ਪੁਲਿਸ ਪੈਨਸ਼ਨਰਾਂ ਦੀ ਵਿਸ਼ੇਸ਼ ਮੀਟਿੰਗ

ਬਟਾਲਾ, 8 ਅਕਤੂਬਰ (ਹਰਦੇਵ ਸਿੰਘ ਸੰਧੂ)-ਪੁਲਿਸ ਪੈਨਸ਼ਨਰ ਵੈਲਫ਼ੇਅਰ ਐਸੋਸੀਏਸ਼ਨ ਯੂਨਿਟ ਬਟਾਲਾ ਦੀ ਮਹੀਨਾਵਾਰ ਮੀਟਿੰਗ ਪੁਲਿਸ ਲਾਈਨ ਬਟਾਲਾ ਵਿਚ ਪ੍ਰਧਾਨ ਸੁਖਬੀਰ ਸਿੰਘ ਨੱਤ ਸੇਵਾ ਮੁਕਤ ਡੀ.ਐਸ.ਪੀ. ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਹਾਜ਼ਰ ਹੋਏ ...

ਪੂਰੀ ਖ਼ਬਰ »

ਦੀਨਾਨਗਰ ਤੋਂ ਵਰਕਰਾਂ ਦੇ ਜਥੇ ਜਾਣਗੇ ਚੋਣ ਪ੍ਰਚਾਰ ਲਈ-ਯਸ਼ਪਾਲ ਕੌਾਡਲ

ਦੀਨਾਨਗਰ, 8 ਅਕਤੂਬਰ (ਸੰਧੂ/ਸੋਢੀ/ਸ਼ਰਮਾ)- ਪੰਜਾਬ ਵਿਚ ਹੋਣ ਵਾਲੀਆਂ ਚਾਰੇ ਜ਼ਿਮਨੀ ਚੋਣਾਂ ਦੇ ਸਾਰੇ ਹਲਕਿਆਂ ਵਿਚ ਅਕਾਲੀ/ਭਾਜਪਾ ਗੱਠਜੋੜ ਦੇ ਪੱਖ ਵਿਚ ਲਹਿਰ ਚੱਲ ਰਹੀ ਹੈ ਤੇ ਚਾਰੇ ਸੀਟਾਂ ਅਕਾਲੀ/ਭਾਜਪਾ ਗੱਠਜੋੜ ਦੇ ਉਮੀਦਵਾਰ ਪੁਰੀ ਸ਼ਾਨ ਨਾਲ ਜਿੱਤ ਹਾਸਲ ...

ਪੂਰੀ ਖ਼ਬਰ »

ਚੀਮਾ ਕਾਲਜ ਆਫ਼ ਐਜੂਕੇਸ਼ਨ ਕਿਸ਼ਨਕੋਟ 'ਚ ਦੁਸਹਿਰਾ ਮਨਾਇਆ

ਘੁਮਾਣ, 8 ਅਕਤੂਬਰ (ਬੰਮਰਾਹ)- ਚੀਮਾ ਕਾਲਜ ਆਫ਼ ਐਜੂਕੇਸ਼ਨ ਕਿਸ਼ਨਕੋਟ (ਗੁਰਦਾਸਪੁਰ) ਵਿਚ ਦੁਸਹਿਰੇ ਦਾ ਤਿਉਹਾਰ ਕਾਲਜ ਦੇ ਵਿਦਿਆਰਥੀਆਂ ਤੇ ਸਮੂਹ ਸਟਾਫ਼ ਨੇ ਇਕੱਤਰ ਹੋ ਕੇ ਮਨਾਇਆ | ਇਸ ਮੌਕੇ 'ਤੇ ਵਿਦਿਆਰਥੀਆਂ ਵਲੋਂ ਨਾਟਕ ਪੇਸ਼ ਕੀਤਾ ਗਿਆ | ਕਾਲਜ ਚੇਅਰਮੈਨ ...

ਪੂਰੀ ਖ਼ਬਰ »

ਪਿੰਡ 'ਚ ਡੇਅਰੀ ਫਾਰਮ ਦੀਆਂ ਸ਼ੈੱਡਾਂ ਦੀ ਖ਼ਸਤਾ ਹਾਲਤ ਕਾਰਨ ਪਸ਼ੂ ਪਾਲਕ ਪ੍ਰੇਸ਼ਾਨ

ਪੁਰਾਣਾ ਸ਼ਾਲਾ 8 ਅਕਤੂਬਰ (ਅਸ਼ੋਕ ਸ਼ਰਮਾ)-ਡੇਅਰੀ ਵਿਕਾਸ ਵਿਭਾਗ ਪੰਜਾਬ ਨੇ ਪਿੰਡਾਂ 'ਚ ਸਹਾਇਕ ਧੰਦਿਆਂ ਨੂੰ ਚਲਾਉਣ ਵਾਸਤੇ ਨੌਜਵਾਨਾਂ ਨੂੰ ਪਿੰਡਾਂ 'ਚ ਡੇਅਰੀ ਹਾਊਸ ਬਣਾ ਕੇ ਦਿੱਤੇ ਸਨ ਕਿ ਤਾਂ ਜੋ ਨੌਜਵਾਨ ਇਕੱਠੇ ਇਕ ਜਗ੍ਹਾ ਪਸ਼ੂ ਪਾਲ ਕੇ ਡੇਅਰੀ ਦੇ ਧੰਦੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਦੀ ਮੀਟਿੰਗ

ਫਤਹਿਗੜ੍ਹ ਚੂੜੀਆਂ, 8 ਅਕਤੂਬਰ (ਧਰਮਿੰਦਰ ਸਿੰਘ ਬਾਠ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਜ਼ਿਲ੍ਹਾ ਕਮੇਟੀ ਦੀ ਮੀਟਿੰਗ ਪਿੰਡ ਮੰਜਿਆਂਵਾਲੀ ਵਿਖੇ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ, ਜਿਸ ਵਿਚ ਸ੍ਰੀ ਗੁਰੂ ਨਾਨਕ ਦੇਵ ...

ਪੂਰੀ ਖ਼ਬਰ »

ਅਕਾਲੀ ਵਰਕਰਾਂ ਨਾਲ ਗੁਰਇਕਬਾਲ ਸਿੰਘ ਮਾਹਲ ਨੇ ਕੀਤੀ ਮੀਟਿੰਗ

ਕਾਹਨੂੰਵਾਨ,8 ਅਕਤੂਬਰ (ਹਰਜਿੰਦਰ ਸਿੰਘ ਜੱਜ)-ਕਾਦੀਆਂ ਹਲਕੇ ਤੋਂ ਅਕਾਲੀ ਦਲ ਬਾਦਲ ਪਾਰਟੀ ਦੇ ਆਗੂ ਤੇ ਅਕਾਲੀ ਦਲ ਬਾਦਲ ਦੇ ਸੂਬਾ ਜਥੇਬੰਦਕ ਸਕੱਤਰ ਗੁਰਇਕਬਾਲ ਸਿੰਘ ਮਾਹਲ ਵਲੋਂ ਬਲਾਕ ਕਾਹਨੂੰਵਾਨ ਦੇ ਮਿੱਠਾ ਤੇ ਨਵੀਆਂ ਬਾਂਗੜੀਆਂ ਦੇ ਅਕਾਲੀ ਦਲ ਬਾਦਲ ਦੇ ...

ਪੂਰੀ ਖ਼ਬਰ »

ਸਵ: ਮਨਜਿੰਦਰ ਸਿੰਘ ਤੇ ਗੁਰਮੀਤ ਸਿੰਘ ਯਾਦਗਾਰੀ ਖੇਡ ਟੂਰਨਾਮੈਂਟ ਕਰਵਾਇਆ

ਕਾਹਨੂੰਵਾਨ, 8 ਅਕਤੂਬਰ (ਹਰਜਿੰਦਰ ਸਿੰਘ ਜੱਜ)-ਬਲਾਕ ਕਾਹਨੂੰਵਾਨ ਦੇ ਪਿੰਡ ਘੋੜੇਵਾਂਹ ਵਿਖੇ ਸਵਰਗੀਏ ਮਨਜਿੰਦਰ ਸਿੰਘ ਤੇ ਗੁਰਮੀਤ ਸਿੰਘ ਦੀ ਯਾਦ ਵਿਚ ਗ੍ਰਾਮ ਪੰਚਾਇਤ ਘੋੜੇਵਾਂਹ ਵਲੋਂ ਸਰਪੰਚ ਹਰਦੇਵ ਸਿੰਘ ਦੇ ਦੇਖ-ਰੇਖ ਹੇਠ ਐਨ.ਆਰ.ਆਈ. ਭਰਾਵਾਂ ਤੇ ਯੂਥ ...

ਪੂਰੀ ਖ਼ਬਰ »

ਪਹਿਲਾਂ ਦਿਨੇਸ਼ ਬੱਬੂ ਨੇ ਮੁਰੰਮਤ ਹੋਣ ਵਾਲੀਆਂ ਸੜਕਾਂ ਦਾ ਕੀਤਾ ਉਦਘਾਟਨ ਦੁਪਹਿਰ ਨੂੰ ਅਮਿਤ ਵਿਜ ਦੇ ਭਰਾ ਮੰਡੀ ਬੋਰਡ ਅਧਿਕਾਰੀਆਂ ਨਾਲ ਨਿਰੀਖਣ ਕਰਨ ਪੁੱਜੇ

ਪਠਾਨਕੋਟ, 8 ਅਕਤੂਬਰ (ਚੌਹਾਨ)- ਮਾਮੂਨ ਪਿੰਡ ਦੇ ਤਿੰਨ ਵਾਰਡਾਂ 18, 19 ਤੇ 20 ਦੀਆਂ ਤਿੰਨ ਸੜਕਾਂ ਦੀ ਮੁਰੰਮਤ ਹੋਣ ਵਾਲੀਆਂ ਸੜਕਾਂ ਰਾਜਨੀਤਕ ਯੁੱਧ ਦਾ ਅਖਾੜਾ ਬਣ ਗਈਆਂ ਹਨ | ਭਾਜਪਾ ਆਗੂਆਂ ਨੰੂ ਜਿਵੇਂ ਹੀ ਪਤਾ ਲੱਗਾ ਕੇ ਇਨ੍ਹਾਂ ਸੜਕਾਂ ਦੀ ਮੁਰੰਮਤ ਸ਼ੁਰੂ ਕਰਵਾਉਣ ਲਈ ...

ਪੂਰੀ ਖ਼ਬਰ »

ਧੂਮਧਾਮ ਨਾਲ ਮਨਾਇਆ ਦੁਸਹਿਰੇ ਦਾ ਤਿਉਹਾਰ

ਪਠਾਨਕੋਟ, 8 ਅਕਤੂਬਰ (ਸੰਧੂ/ਆਰ.ਸਿੰਘ)- ਕਬੀਰ ਨਾਟਕ ਕਲੱਬ ਮੁਹੱਲਾ ਸ਼ੈਲੀ ਕੁੱਲੀਆਂ ਵਲੋਂ ਸਥਾਨਕ ਸੁਤੰਤਰਤਾ ਸੰਗਰਾਮੀ ਜਥੇਦਾਰ ਕੇਸਰ ਸਿੰਘ ਮਾਰਗ 'ਤੇ ਕਲੱਬ ਪ੍ਰਧਾਨ ਵਿਜੇ ਕੁਮਾਰ ਭਗਤ ਦੀ ਦੇਖਰੇਖ ਹੇਠ ਦੁਸਹਿਰੇ ਦਾ ਤਿਉਹਾਰ ਬਹੁਤ ਹੀ ਧੂਮਧਾਮ ਨਾਲ ਮਨਾਇਆ ਗਿਆ ...

ਪੂਰੀ ਖ਼ਬਰ »

ਰੋਟਰੀ ਕਲੱਬ ਨੇ ਭਜਨ ਸਮਾਗਮ ਕਰਵਾਇਆ

ਪਠਾਨਕੋਟ, 8 ਅਕਤੂਬਰ (ਸੰਧੂ)- ਰੋਟਰੀ ਕਲੱਬ ਪਠਾਨਕੋਟ ਵਲੋਂ ਕਲੱਬ ਦੇ ਪ੍ਰਧਾਨ ਇੰਦਰਪਾਲ ਮਹਾਜਨ ਦੀ ਪ੍ਰਧਾਨਗੀ ਹੇਠ ਭਜਨ ਸਮਾਗਮ ਕਰਵਾਇਆ ਗਿਆ | ਜਿਸ ਵਿਚ ਭਜਨ ਗਾਇਕ ਆਚਾਰੀਆ ਸਤੀਸ਼ ਸ਼ਾਸਤਰੀ ਨੇ ਭਜਨਾਂ ਰਾਹੀਂ ਸ਼ਰਧਾਲੂਆਂ ਨੂੰ ਭਗਵਾਨ ਸ੍ਰੀ ਰਾਮ ਬਾਰੇ ਦੱਸਿਆ | ...

ਪੂਰੀ ਖ਼ਬਰ »

ਵਿਦਿਆਰਥੀਆਂ ਦੇ ਲਰਨਿੰਗ ਡਰਾਈਵਿੰਗ ਲਾਇਸੈਂਸ ਸਬੰਧੀ ਕੈਂਪ

ਪਠਾਨਕੋਟ, 8 ਅਕਤੂਬਰ (ਸੰਧੂ)- ਵਿੱਦਿਆ ਐਜੂਕੇਸ਼ਨ ਸੁਸਾਇਟੀ ਵਲੋਂ ਸੁਸਾਇਟੀ ਦੇ ਪ੍ਰਧਾਨ ਵਿਜੇ ਪਾਸੀ ਦੀ ਦੇਖਰੇਖ ਹੇਠ ਸਥਾਨਿਕ ਵਿੱਦਿਆ ਮੰਦਰ ਸਕੂਲ ਵਿਖੇ ਵਿਦਿਆਰਥੀਆਂ ਦੇ ਲਰਨਿੰਗ ਡਰਾਈਵਿੰਗ ਲਾਇਸੈਂਸ ਬਣਾਉਣ ਲਈ ਕੈਂਪ ਲਗਾਇਆ ਗਿਆ | ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਸੰਘ ਨੇ ਸਥਾਪਨਾ ਦਿਵਸ ਮਨਾਇਆ

ਪਠਾਨਕੋਟ, 8 ਅਕਤੂਬਰ (ਚੌਹਾਨ)-ਰਾਸ਼ਟਰੀ ਸਵੈ ਸੇਵਕ ਸੰਘ ਪਠਾਨਕੋਟ ਨੇ ਵਿਜੈ ਦਸਮੀ ਦਾ ਪ੍ਰੋਗਰਾਮ ਸੰਤ ਆਸ਼ਰਮ ਸਕੂਲ 'ਚ ਕਰਵਾਇਆ, ਜਿਸ ਦੀ ਸ਼ੁਰੂਆਤ ਸ਼ਸਤਰ ਪੂਜਨ ਅਤੇ ਭਗਵਾਂ ਝੰਡਾ ਲਹਿਰਾ ਕੇ ਕੀਤੀ ਗਈ | ਮੁੱਖ ਰੂਪ 'ਚ ਸ਼ਾਮਿਲ ਹੋਏ ਸੰਘ ਦੇ ਸਹਿ ਪ੍ਰਦੇਸ਼ ਕਾਰਜ ...

ਪੂਰੀ ਖ਼ਬਰ »

ਆਸ਼ਾ ਪੂਰਨੀ ਸਮਾਜ ਸੁਧਾਰ ਸਭਾ ਵਲੋਂ 126ਵਾਂ ਰਾਸ਼ਨ ਵੰਡ ਸਮਾਗਮ

ਪਠਾਨਕੋਟ, 8 ਅਕਤੂਬਰ (ਆਰ. ਸਿੰਘ)-ਆਸ਼ਾ ਪੂਰਨੀ ਸਮਾਜ ਸੁਧਾਰ ਸਭਾ ਵਲੋਂ ਅੰਦਰੂਨ ਬਾਜ਼ਾਰ ਸਥਿਤ ਮਾਤਾ ਸ੍ਰੀ ਆਸ਼ਾ ਪੂਰਨੀ ਮੰਦਰ ਵਿਖੇ ਪ੍ਰਧਾਨ ਵਿਨੋਦ ਕੁਮਾਰ ਮਲਹੋਤਰਾ ਦੀ ਅਗਵਾਈ ਹੇਠ 126ਵਾਂ ਰਾਸ਼ਨ ਵੰਡ ਸਮਾਗਮ ਕੀਤਾ ਗਿਆ ਜਿਸ ਵਿਚ ਫੁੱਲਾਂ ਵਾਲੀ ਮਾਤਾ ਦੇ ਮੁੱਖ ...

ਪੂਰੀ ਖ਼ਬਰ »

ਸਰਬੱਤ ਖ਼ਾਲਸਾ ਧਾਰਮਿਕ ਸੰਸਥਾ ਵਲੋਂ ਗੁ: ਸਿੰਘ ਸਭਾ ਲਾਮੀਨੀ ਵਿਖੇ ਗੁਰਮਤਿ ਸਮਾਗਮ

ਪਠਾਨਕੋਟ, 8 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)- ਸਰਬੱਤ ਖ਼ਾਲਸਾ ਧਾਰਮਿਕ ਸੰਸਥਾ ਵਲੋਂ ਸੰਸਥਾ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲ੍ਹਾਟੀ ਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸਿੰਘ ਸਭਾ ਪਿੰਡ ਲਾਮੀਨੀ ਪਠਾਨਕੋਟ ਵਿਖੇ ਗੁਰਮਤਿ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਜ਼ਖ਼ਮੀ ਫ਼ੌਜੀ ਨੇ ਤੋੜਿਆ ਦਮ

ਡਮਟਾਲ, 8 ਅਕਤੂਬਰ (ਰਾਕੇਸ਼ ਕੁਮਾਰ)-ਸ਼ਾਹਪੁਰ ਰੈਤ ਬਾਜ਼ਾਰ ਵਿਚ ਵਾਪਰੇ ਸੜਕ ਹਾਦਸੇ ਵਿਚ ਜ਼ਖ਼ਮੀ ਹੋਏ ਫ਼ੌਜੀ ਦੀ ਮੌਤ ਹੋ ਗਈ | ਲੱਦਵਾੜਾ ਦੇ ਰਹਿਣ ਵਾਲੇ ਸਿਕੰਦਰ (25) ਨੰੂ ਹਾਦਸੇ ਤੋਂ ਬਾਅਦ ਡਾ: ਰਜਿੰਦਰ ਪ੍ਰਸ਼ਾਦ ਮੈਡੀਕਲ ਕਾਲਜ ਤੇ ਹਸਪਤਾਲ ਟਾਂਡਾ ਵਿਖੇ ਇਲਾਜ ...

ਪੂਰੀ ਖ਼ਬਰ »

ਸਰਕਾਰੀ ਦਾਣਾ ਮੰਡੀ 'ਤੇ ਸੀਮੈਂਟ ਕਾਰੋਬਾਰੀਆਂ ਦਾ ਕਬਜ਼ਾ

ਬਮਿਆਲ, 8 ਅਕਤੂਬਰ (ਰਾਕੇਸ਼ ਸ਼ਰਮਾ)- ਇਕ ਪਾਸੇ ਕਿਸਾਨਾਂ ਵਲੋਂ ਝੋਨੇ ਦੀ ਫ਼ਸਲ ਬਮਿਆਲ ਮੰਡੀ ਵਿਚ ਪਹੁੰਚ ਚੁੱਕੀ ਹੈ ਪਰ ਬਮਿਆਲ ਵਿਚ ਸਥਿਤ ਦਾਣਾ ਮੰਡੀ ਦੀ ਵਰਤੋਂ ਇਸ ਮੌਕੇ ਕਿਸਾਨਾਂ ਦੀ ਬਜਾਏ ਨਿੱਜੀ ਕਾਰੋਬਾਰੀਆਂ ਵਲੋਂ ਕੀਤੀ ਜਾ ਰਹੀ ਹੈ | ਇਨ੍ਹਾਂ ਰਾਹੀਂ ਇਸ ...

ਪੂਰੀ ਖ਼ਬਰ »

ਖੱਤਰੀ ਸਭਾ ਨੇ ਮਨਾਇਆ ਵਿਜੈ ਦਸ਼ਮੀ ਦਾ ਤਿਉਹਾਰ

ਪਠਾਨਕੋਟ, 8 ਅਕਤੂਬਰ (ਸੰਧੂ)-ਖੱਤਰੀ ਸਭਾ ਵਲੋਂ ਖੱਤਰੀ ਭਵਨ ਵਿਖੇ ਪ੍ਰਧਾਨ ਸੰਜੇ ਆਨੰਦ ਦੀ ਪ੍ਰਧਾਨਗੀ ਹੇਠ ਵਿਜੇ ਦਸ਼ਮੀ ਦਾ ਤਿਉਹਾਰ ਮਨਾਇਆ ਗਿਆ ਜਿਸ ਵਿਚ ਨਰੇਸ਼ ਕੋਹਲੀ ਤੇ ਅਸ਼ੋਕ ਵਡੈਹਰਾ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ | ਸਭ ਤੋਂ ਪਹਿਲਾਂ ਖੱਤਰੀ ਸਭਾ ਦੇ ...

ਪੂਰੀ ਖ਼ਬਰ »

ਕੁਵੈਤ ਤੋਂ ਵਾਪਸ ਪਰਤੇ ਸੁਖਵਿੰਦਰ ਨੂੰ ਲੈ ਕੇ ਸਾਬਕਾ ਵਿਧਾਇਕ ਤੇ ਮੌਜੂਦਾ ਵਿਧਾਇਕ ਦੀ ਸ਼ਬਦੀ ਜੰਗ ਸ਼ੁਰੂ

ਬਮਿਆਲ, 8 ਅਕਤੂਬਰ (ਰਾਕੇਸ਼ ਸ਼ਰਮਾ)- ਜ਼ਿਲ੍ਹਾ ਪਠਾਨਕੋਟ ਅਧੀਨ ਪਿੰਡ ਮਾਨ ਨੰਗਲ ਨਿਵਾਸੀ ਦੋ ਭਰਾ ਸੁਖਵਿੰਦਰ ਸਿੰਘ ਤੇ ਬਲਵਿੰਦਰ ਸਿੰਘ ਵਿਚੋਂ ਇਕ ਭਰਾ ਸੁਖਵਿੰਦਰ ਸਿੰਘ ਨੂੰ ਕੁਵੈਤ ਤੋਂ ਵਾਪਸ ਲੈ ਕੇ ਆਉਣ ਲਈ ਕੀਤੇ ਯਤਨਾਂ ਦਾ ਰਾਜਨੀਤਕ ਫ਼ਾਇਦਾ ਲੈਣ ਲਈ ਭੋਆ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX