ਤਾਜਾ ਖ਼ਬਰਾਂ


ਜਾਂਚ ਅਧਿਕਾਰੀ ਸਾਹਮਣੇ ਪੇਸ਼ ਹੋਏ ਸਿੱਧੂ ਮੂਸੇਵਾਲਾ
. . .  13 minutes ago
ਲੁਧਿਆਣਾ, 24 ਜਨਵਰੀ (ਪਰਮਿੰਦਰ ਸਿੰਘ ਆਹੂਜਾ) - ਮਾਣਯੋਗ ਹਾਈਕੋਰਟ ਦੇ ਹੁਕਮਾਂ ਦੀ ਉਲੰਘਣਾ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ...
ਬ੍ਰਾਜ਼ੀਲ ਦੇ ਰਾਸ਼ਟਰਪਤੀ ਪਹੁੰਚੇ ਭਾਰਤ
. . .  28 minutes ago
ਨਵੀਂ ਦਿੱਲੀ, 24 ਜਨਵਰੀ - ਬ੍ਰਾਜ਼ੀਲ ਦੇ ਰਾਸ਼ਟਰਪਤੀ ਜੈਰ ਮੈਸੀਅਸ ਬੋਲਸੋਨਾਰੋ ਭਾਰਤ ਪਹੁੰਚ ਗਏ ਹਨ। ਉਹ 26 ਜਨਵਰੀ ਨੂੰ ਗਣਤੰਤਰ ਦਿਵਸ 'ਤੇ ਹੋਣ ਵਾਲੀ ਪਰੇਡ ਦੇ ਮੁੱਖ ਮਹਿਮਾਨ...
ਸੀ. ਬੀ. ਆਈ. ਅਦਾਲਤ ਨੇ ਰੱਦ ਕੀਤੀ ਸਾਬਕਾ ਆਈ. ਜੀ. ਜਹੂਰ ਹੈਦਰ ਜੈਦੀ ਦੀ ਜ਼ਮਾਨਤ
. . .  29 minutes ago
ਚੰਡੀਗੜ੍ਹ, 24 ਜਨਵਰੀ (ਰਣਜੀਤ)- ਸ਼ਿਮਲਾ ਦੇ ਸਾਬਕਾ ਆਈ. ਜੀ. ਜਹੂਰ ਹੈਦਰ ਜੈਦੀ ਦੀ ਜ਼ਮਾਨਤ ਨੂੰ ਚੰਡੀਗੜ੍ਹ ਦੀ ਸੀ. ਬੀ. ਆਈ. ਅਦਾਲਤ ਨੇ ਰੱਦ ਕਰ ਦਿੱਤਾ ਹੈ। ਹਾਲਾਂਕਿ ਇਸ ਤੋਂ ਪਹਿਲਾਂ ਉਹ...
ਕੇਂਦਰ ਦੇ ਇਸ਼ਾਰਿਆਂ 'ਤੇ ਬੁਲਾਈ ਗਈ ਪਾਣੀਆਂ ਦੇ ਮੁੱਦੇ 'ਤੇ ਸਰਬ ਪਾਰਟੀ ਮੀਟਿੰਗ - ਸਿਮਰਜੀਤ ਬੈਂਸ
. . .  34 minutes ago
ਜਲੰਧਰ, 24 ਜਨਵਰੀ (ਚਿਰਾਗ਼ ਸ਼ਰਮਾ) - ਜਲੰਧਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਬੀਤੇ ਦਿਨ ਪਾਣੀ...
ਡਾ. ਓਬਰਾਏ ਦੇ ਯਤਨਾਂ ਸਦਕਾ ਸ਼ਾਹਕੋਟ ਦੇ 21 ਸਾਲਾ ਨੌਜਵਾਨ ਦੀ ਮ੍ਰਿਤਕ ਦੇਹ ਪੁੱਜੀ ਵਤਨ
. . .  43 minutes ago
ਰਾਜਾਸਾਂਸੀ, 24 ਜਨਵਰੀ (ਹੇਰ, ਖੀਵਾ)- ਆਪਣੇ ਸੁਨਹਿਰੀ ਭਵਿੱਖ ਦੇ ਸੁਪਨੇ ਸਜਾ ਕੇ ਦੁਬਈ ਗਏ ਨੌਜਵਾਨ ਪ੍ਰਭਜੋਤ ਸਿੰਘ ਨੇ ਉੱਥੇ ਕੰਮ ਨਾ ਮਿਲਣ ਕਰਕੇ ਨਿਰਾਸ਼ ਹੋ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ...
ਬੇਅਦਬੀ ਮਾਮਲੇ ਦੇ ਅਸਲ ਦੋਸ਼ੀ ਸੁਖਬੀਰ ਬਾਦਲ - ਗੁਰਪ੍ਰੀਤ ਕਾਂਗੜ
. . .  49 minutes ago
ਚੰਡੀਗੜ੍ਹ, 24 ਜਨਵਰੀ (ਸੁਰਿੰਦਰਪਾਲ ਸਿੰਘ) - ਸੁਖਬੀਰ ਬਾਦਲ ਵੱਲੋਂ ਲਗਾਏ ਦੋਸ਼ਾਂ 'ਤੇ ਸਫ਼ਾਈ ਦਿੰਦਿਆਂ ਕੈਬਨਿਟ ਮੰਤਰੀ ਪੰਜਾਬ ਗੁਰਪ੍ਰੀਤ ਸਿੰਘ ਕਾਂਗੜ ਨੇ ਕਿਹਾ ਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ...
ਭੂਸ਼ਨ ਸਟੀਲ ਦੇ ਸਾਬਕਾ ਸੀ. ਐੱਮ. ਡੀ. ਸੰਜੇ ਸਿੰਘਲ ਨੂੰ ਮਿਲੀ ਜ਼ਮਾਨਤ
. . .  about 1 hour ago
ਨਵੀਂ ਦਿੱਲੀ, 24 ਜਨਵਰੀ- ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਭੂਸ਼ਨ ਪਾਵਰ ਐਂਡ ਸਟੀਲ ਲਿਮਟਿਡ (ਬੀ. ਪੀ. ਐੱਸ. ਐੱਲ.) ਦੇ ਸਾਬਕਾ ਸੀ. ਐੱਮ. ਡੀ. ਸੰਜੇ ਸਿੰਘਲ ਨੂੰ ਬੈਂਕ ਕਰਜ਼ ਘਪਲੇ...
ਕੁਸ਼ਲਦੀਪ ਢਿੱਲੋਂ ਵੱਲੋਂ ਸੁਖਬੀਰ ਬਾਦਲ ਨੂੰ ਦੋਸ਼ ਸਾਬਤ ਕਰਨ ਦੀ ਚੁਨੌਤੀ
. . .  about 1 hour ago
ਚੰਡੀਗੜ੍ਹ, 24 ਜਨਵਰੀ (ਸੁਰਿੰਦਰਪਾਲ ਸਿੰਘ) - ਸੁਖਬੀਰ ਬਾਦਲ ਉੱਪਰ ਭੜਕਦੇ ਹੋਏ ਮੁੱਖ ਮੰਤਰੀ ਦੇ ਸਲਾਹਕਾਰ ਕੁਸ਼ਲਦੀਪ ਢਿੱਲੋਂ ਨੇ ਕਿਹਾ ਕਿ ਉਹ ਰੱਬ ਤੋਂ ਡਰਦੇ ਹਨ, ਅਜਿਹੇ ਘਿਨੌਣੇ ਅਪਰਾਧ ਨਹੀਂ ਕਰਦੇ, ਜੋ ਸੁਖਬੀਰ ਬਾਦਲ ਨੇ ਕੀਤੇ ਹਨ। ਉਨ੍ਹਾਂ ਸੁਖਬੀਰ ਬਾਦਲ ਨੂੰ...
ਦਿੱਲੀ 'ਚ ਕੌਮੀ ਸੁਰੱਖਿਆ ਕਾਨੂੰਨ ਨੂੰ ਲਾਗੂ ਕਰਨ ਦੇ ਵਿਰੁੱਧ ਦਾਇਰ ਪਟੀਸ਼ਨ 'ਤੇ ਸੁਣਵਾਈ ਤੋਂ ਸੁਪਰੀਮ ਕੋਰਟ ਦਾ ਇਨਕਾਰ
. . .  about 1 hour ago
ਨਵੀਂ ਦਿੱਲੀ, 24 ਜਨਵਰੀ- ਸੁਪਰੀਮ ਕੋਰਟ ਨੇ ਦਿੱਲੀ 'ਚ ਕੌਮੀ ਸੁਰੱਖਿਆ ਕਾਨੂੰਨ (ਐੱਨ. ਐੱਸ. ਏ.) ਲਾਗੂ ਕਰਨ ਦੇ ਸਰਕਾਰ ਦੇ ਫ਼ੈਸਲੇ ਵਿਰੁੱਧ ਦਾਇਰ ਪਟੀਸ਼ਨ 'ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਜਸਟਿਸ...
ਭਾਰਤ ਦੀ ਨਿਊਜ਼ੀਲੈਂਡ ਉੱਪਰ 6 ਵਿਕਟਾਂ ਨਾਲ ਰੋਮਾਂਚਕ ਜਿੱਤ
. . .  about 1 hour ago
ਭਾਰਤ ਦੀ ਨਿਊਜ਼ੀਲੈਂਡ ਉੱਪਰ 6 ਵਿਕਟਾਂ ਨਾਲ ਰੋਮਾਂਚਕ ਜਿੱਤ..................................
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਨੂੰ ਜਿੱਤਣ ਲਈ 12 ਗੇਂਦਾ 'ਚ 18 ਦੌੜਾਂ ਦੀ ਲੋੜ
. . .  about 1 hour ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਨੂੰ ਜਿੱਤਣ ਲਈ 18 ਗੇਂਦਾ 'ਚ 29 ਦੌੜਾਂ ਦੀ ਲੋੜ
. . .  about 1 hour ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 15 ਓਵਰਾ ਤੋਂ ਬਾਅਦ ਭਾਰਤ 151/4
. . .  about 1 hour ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਦਾ ਚੌਥਾ ਖਿਡਾਰੀ (ਸ਼ਿਵਮ ਦੂਬੇ) 13 ਦੌੜਾਂ ਬਣਾ ਕੇ ਆਊਟ
. . .  about 1 hour ago
ਸਾਰੀਆਂ ਧਿਰਾਂ ਨੂੰ ਨਾਲ ਲੈ ਕੇ ਸ਼੍ਰੋਮਣੀ ਕਮੇਟੀ ਨੂੰ ਬਾਦਲਾਂ ਤੋ ਮੁਕਤ ਕਰਾਵਾਂਗੇ- ਢੀਂਡਸਾ
. . .  about 1 hour ago
ਲੁਧਿਆਣਾ, 24 ਜਨਵਰੀ (ਪੁਨੀਤ ਬਾਵਾ)- ਰਾਜ ਸਭਾ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ...
ਸੀ.ਸੀ ਥੰਪੀ ਦੇ ਈ.ਡੀ ਰਿਮਾਂਡ 'ਚ 4 ਦਿਨਾਂ ਦਾ ਵਾਧਾ
. . .  about 1 hour ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਦਾ ਤੀਜਾ ਖਿਡਾਰੀ (ਵਿਰਾਟ ਕੋਹਲੀ) 45 ਦੌੜਾਂ ਬਣਾ ਕੇ ਆਊਟ
. . .  about 2 hours ago
ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਰਾਜਸਥਾਨ ਫੀਡਰ 'ਚ ਮਾਰੀ ਛਾਲ
. . .  about 2 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 10 ਓਵਰਾ ਤੋਂ ਬਾਅਦ ਭਾਰਤ 115/2
. . .  about 2 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਦਾ ਦੂਜਾ ਖਿਡਾਰੀ (ਕੇ.ਐੱਲ ਰਾਹੁਲ) 56 ਦੌੜਾਂ ਬਣਾ ਕੇ ਆਊਟ
. . .  about 2 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਕੇ.ਐੱਲ ਰਾਹੁਲ ਦੀਆਂ 50 ਦੌੜਾਂ ਪੂਰੀਆਂ
. . .  about 2 hours ago
ਤਕਨੀਕੀ ਖ਼ਰਾਬੀ ਕਾਰਨ ਵਾਪਸ ਮੁੜੀ ਬੈਂਗਲੁਰੂ-ਫੁਕੇਟ ਉਡਾਣ
. . .  about 2 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 5 ਓਵਰਾ ਤੋਂ ਬਾਅਦ ਭਾਰਤ 57/1
. . .  about 2 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 5ਵੇਂ ਓਵਰ 'ਚ ਭਾਰਤ 50 ਦੌੜਾਂ ਪਾਰ
. . .  about 2 hours ago
ਈ.ਡੀ ਨੇ ਮੰਗਿਆ ਸੀ.ਸੀ ਥੰਪੀ ਦਾ ਹੋਰ ਰਿਮਾਂਡ
. . .  about 2 hours ago
ਸ੍ਰੀ ਮੁਕਤਸਰ ਸਾਹਿਬ ਦੇ ਕਈ ਪਿੰਡਾਂ 'ਚ ਟਿੱਡੀ ਦਲ ਦੇ ਕੀਟ ਮਿਲਣ ਕਾਰਨ ਚਿੰਤਾ 'ਚ ਡੁੱਬੇ ਕਿਸਾਨ
. . .  about 2 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਦਾ ਪਹਿਲਾ ਖਿਡਾਰੀ (ਰੋਹਿਤ ਸ਼ਰਮਾ) 7 ਦੌੜਾਂ ਬਣਾ ਕੇ ਆਊਟ
. . .  about 2 hours ago
ਸਿੱਖਿਆ ਬੋਰਡ ਵਲੋਂ ਓਪਨ ਸਕੂਲ ਦੀ 10ਵੀਂ ਅਤੇ 12ਵੀਂ ਸ਼੍ਰੇਣੀ 'ਚ ਦਾਖ਼ਲੇ ਦੀਆਂ ਮਿਤੀਆਂ 'ਚ ਵਾਧਾ
. . .  about 2 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 204 ਦੌੜਾਂ ਦਾ ਵਿਸ਼ਾਲ ਟੀਚਾ
. . .  about 3 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 20ਵੇਂ ਓਵਰ 'ਚ ਨਿਊਜ਼ੀਲੈਂਡ 200 ਦੌੜਾਂ ਪਾਰ
. . .  about 3 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦੇ ਰਾਸ ਟੇਲਰ ਦੀਆਂ 50 ਦੌੜਾਂ ਪੂਰੀਆਂ
. . .  about 3 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦਾ 5ਵਾਂ ਖਿਡਾਰੀ ਇੱਕ ਦੌੜ ਬਣਾ ਕੇ ਆਊਟ
. . .  about 3 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦਾ ਚੌਥਾ ਖਿਡਾਰੀ (ਵਿਲੀਅਮਸਨ) 51 ਦੌੜਾਂ ਬਣਾ ਕੇ ਆਊਟ
. . .  about 3 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦੇ ਕਪਤਾਨ ਵਿਲੀਅਮਸਨ ਦੀਆਂ 50 ਦੌੜਾਂ ਪੂਰੀਆਂ
. . .  about 3 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 16 ਓਵਰਾਂ ਤੋਂ ਬਾਅਦ ਨਿਊਜ਼ੀਲੈਂਡ 165/3
. . .  about 3 hours ago
ਨਿਰਭੈਆ ਮਾਮਲਾ : ਦੋਸ਼ੀਆਂ ਦੇ ਵਕੀਲ ਵੱਲੋਂ ਅਦਾਲਤ ਵਿਚ ਫਿਰ ਤੋਂ ਅਪੀਲ ਦਾਇਰ
. . .  about 3 hours ago
ਕਰਜ਼ੇ ਤੋਂ ਪਰੇਸ਼ਾਨ ਨੌਜਵਾਨ ਵਲੋਂ ਖ਼ੁਦਕੁਸ਼ੀ
. . .  about 3 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦਾ ਤੀਸਰਾ ਖਿਡਾਰੀ ਬਿਨਾਂ ਕੋਈ ਦੌੜ ਬਣਾਏ ਆਊਟ
. . .  about 3 hours ago
ਲੜਕੀ ਨਾਲ ਕਥਿਤ ਸਮੂਹਿਕ ਜਬਰ ਜਨਾਹ
. . .  about 3 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦਾ ਦੂਜਾ ਖਿਡਾਰੀ (ਮੁਨਰੋ) 59 ਦੌੜਾਂ ਬਣਾ ਕੇ ਆਊਟ
. . .  about 3 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 11ਵੇਂ ਓਵਰ 'ਚ ਨਿਊਜ਼ੀਲੈਂਡ 100 ਦੌੜਾਂ ਪਾਰ
. . .  about 3 hours ago
ਜੇ.ਐਨ.ਯੂ ਹੋਸਟਲ ਮੈਨੂਅਲ ਮਾਮਲਾ : ਦਿੱਲੀ ਹਾਈਕੋਰਟ ਵੱਲੋਂ ਵਿਦਿਆਰਥੀਆਂ ਨੂੰ ਅੰਤਰਿਮ ਰਾਹਤ
. . .  about 3 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 10 ਓਵਰਾਂ ਤੋਂ ਬਾਅਦ ਨਿਊਜ਼ੀਲੈਂਡ 91/1
. . .  about 3 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦਾ ਪਹਿਲਾ ਖਿਡਾਰੀ (ਗਪਟਿਲ) 30 ਦੌੜਾਂ ਬਣਾ ਕੇ ਆਊਟ
. . .  about 4 hours ago
ਮੁਸਲਮਾਨਾਂ ਨੂੰ ਗੁਮਰਾਹ ਰਹੇ ਹਨ ਸਿਮੀ ਅਤੇ ਪੀ.ਐਫ.ਆਈ - ਯੂ.ਪੀ ਮੰਤਰੀ
. . .  about 4 hours ago
ਕੈਬਨਿਟ ਮੰਤਰੀ ਤ੍ਰਿਪਤ ਬਾਜਵਾ ਨੇ ਗੋਬਰ ਤੋਂ ਛੜੇ (ਲੱਕੜੀ) ਬਣਾਉਣ ਵਾਲੀ ਮਸ਼ੀਨ ਕੀਤੀ ਭੇਟ
. . .  about 4 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 5 ਓਵਰਾਂ ਤੋਂ ਬਾਅਦ ਨਿਊਜ਼ੀਲੈਂਡ 52/0
. . .  about 4 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 5ਵੇਂ ਓਵਰ 'ਚ ਨਿਊਜ਼ੀਲੈਂਡ ਦੀਆਂ 50 ਦੌੜਾਂ ਪੂਰੀਆਂ
. . .  about 4 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦੀ ਤੇਜ ਸ਼ੁਰੂਆਤ
. . .  about 4 hours ago
ਰਜਨੀਕਾਂਤ ਦੇ ਬਿਆਨ 'ਤੇ ਬਵਾਲ ਵਿਚਾਲੇ ਤਾਮਿਲਨਾਡੂ 'ਚ ਪੇਰੀਆਰ ਦੀ ਮੂਰਤੀ ਨਾਲ ਭੰਨਤੋੜ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 23 ਅੱਸੂ ਸੰਮਤ 551

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਚੰਡੀਗੜ੍ਹ ਦੇ ਵੱਖ-ਵੱਖ ਸੈਕਟਰਾਂ ਵਿਚ ਉਤਸ਼ਾਹ ਨਾਲ ਮਨਾਇਆ ਦੁਸਹਿਰਾ

ਚੰਡੀਗੜ੍ਹ, 8 ਅਕਤੂਬਰ (ਅਜਾਇਬ ਸਿੰਘ ਔਜਲਾ)-ਬਦੀ 'ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਦੁਸਹਿਰੇ ਦਾ ਤਿਉਹਾਰ ਚੰਡੀਗੜ੍ਹ ਵਿਖੇ ਪੂਰੇ ਉਤਸ਼ਾਹ ਅਤੇ ਸ਼ਰਧਾ ਨਾਲ ਮਨਾਇਆ ਗਿਆ | ਭਾਵੇਂ ਕਿ ਚੰਡੀਗੜ੍ਹ ਦੇ ਬਹੁਤ ਸਾਰੇ ਸੈਕਟਰਾਂ ਵਿਚ ਰਾਵਣ, ਮੇਘਨਾਥ ਅਤੇ ਕੁੰਭਕਰਨ ਦੇ ਪੁਤਲਿਆਂ ਨੂੰ ਸਾੜਨ ਦੇ ਪ੍ਰੋਗਰਾਮ ਰੱਖੇ ਗਏ, ਪ੍ਰੰਤੂ ਸਭ ਤੋਂ ਵਧੇਰੇ ਖਿੱਚ ਦਾ ਕੇਂਦਰ ਚੰਡੀਗੜ੍ਹ ਦੇ ਧਨਾਸ 'ਚ 221 ਫੁੱਟ ਦਾ ਰਾਵਣ ਦਾ ਪੁਤਲਾ ਰਿਹਾ, ਜਿਸ ਨੂੰ ਵੇਖਣ ਲਈ ਹਜ਼ਾਰਾਂ ਦੀ ਗਿਣਤੀ ਵਿਚ ਦਰਸ਼ਕ ਪੁੱਜੇ ਹੋਏ ਸਨ | ਇਸ ਉਤਸਵ 'ਤੇ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਪ੍ਰਸ਼ਾਸਕ ਸ੍ਰੀ ਵੀ.ਪੀ. ਸਿੰਘ ਬਦਨੌਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਇਸੇ ਦੌਰਾਨ ਚੰਡੀਗੜ੍ਹ ਭਾਜਪਾ ਦੇ ਪ੍ਰਧਾਨ ਸ੍ਰੀ ਸੰਜੇ ਟੰਡਨ ਆਦਿ ਵੀ ਇਸ ਮੌਕੇ 'ਤੇ ਪੁੱਜੇ ਹੋਏ ਸਨ | ਚੰਡੀਗੜ੍ਹ ਦੇ ਪ੍ਰਮੁੱਖ ਸੈਕਟਰ 17 ਵਿਖੇ ਵੀ ਸ੍ਰੀ ਵੀ.ਪੀ. ਸਿੰਘ ਬਦਨੌਰ ਵਲੋਂ ਸ਼ਮੂਲੀਅਤ ਕੀਤੀ ਗਈ | ਇੱਥੇ ਪਰੇਡ ਗਰਾਊਾਡ ਵਿਚ ਦਰਸ਼ਕਾਂ ਦੀ ਵੱਡੀ ਹਾਜ਼ਰੀ ਵਿਚ ਰਾਵਣ, ਮੇਘਨਾਥ ਅਤੇ ਕੁੰਭਕਰਨ ਦੇ ਪੁਤਲੇ ਜਲਾਏ ਗਏ | ਖ਼ਾਸ ਕਰਕੇ ਨੇੜਲੇ ਸੈਕਟਰ 22-23 ਦੇ ਨਾਲ ਨਾਲ ਸੈਕਟਰ 18 ਦੇ ਲੋਕ ਵੀ ਇਸ ਵਿਚ ਹੁੰਮ ਹੁਮਾ ਕੇ ਪੁੱਜੇ ਹੋਏ ਸਨ | ਇਸ ਦੇ ਨਾਲ ਹੀ ਸਨਾਤਨ ਧਰਮ ਦੁਸਹਿਰਾ ਕਮੇਟੀ ਸੈਕਟਰ 46 ਵਲੋਂ ਮਨਾਏ ਗਏ ਦੁਸਹਿਰਾ ਉਤਸਵ ਨੂੰ ਵੀ ਵੇਖਣ ਲਈ ਦਰਸ਼ਕਾਂ ਵਿਚ ਕਾਫ਼ੀ ਉਤਸ਼ਾਹ ਦੇਖਣ ਨੂੰ ਮਿਲਿਆ | ਇੱਥੇ ਦੁਸਹਿਰਾ ਕਮੇਟੀ ਦੇ ਮੁੱਖ ਪੈਟਰਨ ਜਤਿੰਦਰ ਭਾਟੀਆ, ਪ੍ਰਧਾਨ ਐਨ.ਕੇ ਭਾਟੀਆ ਅਤੇ ਜਨਰਲ ਸਕੱਤਰ ਸੁਸ਼ੀਲ ਸੌਭਤ ਦੀ ਅਗਵਾਈ ਹੇਠ ਮਨਾਏ ਗਏ ਦੁਸਹਿਰਾ ਉਤਸਵ ਦੌਰਾਨ ਰਾਵਣ, ਮੇਘਨਾਥ ਅਤੇ ਕੁੰਭਕਰਨ ਦੇ ਪੁਤਲਿਆਂ ਨੂੰ ਰਿਮੋਟ ਕੰਟਰੋਲ ਨਾਲ ਅਗਨੀ ਭੇਂਟ ਕੀਤਾ ਗਿਆ | ਇਸ ਮੌਕੇ 'ਤੇ ਪੰਜਾਬ ਦੇ ਕੈਬਨਿਟ ਮੰਤਰੀ ਸ. ਬਲਬੀਰ ਸਿੰਘ ਸਿੱਧੂ ਅਤੇ ਸਾਬਕਾ ਸੰਸਦ ਮੈਂਬਰ ਪਵਨ ਕੁਮਾਰ ਬਾਂਸਲ ਮੁੱਖ ਮਹਿਮਾਨ ਵਜੋਂ ਪੁੱਜੇ ਸਨ | ਇਸ ਮੌਕੇ 'ਤੇ ਹਰ ਸਾਲ ਦੀ ਤਰ੍ਹਾਂ ਇਸ ਵਾਰੀ ਵੀ ਚੰਡੀਗੜ੍ਹ ਰਤਨ ਐਵਾਰਡ ਨਾਲ ਪੀ.ਜੀ.ਆਈ ਦੇ ਪ੍ਰੋਫੈਸਰ ਸੰਤੋਸ਼ ਕੁਮਾਰ, ਚੰਡੀਗੜ੍ਹ ਦੀ ਇੰਟਰਨੈਸ਼ਨਲ ਰੋਲਰ ਸਕੇਟਿੰਗ ਖਿਡਾਰਨ ਅੰਕੀਤਾ ਗੋਇਲ ਨੂੰ ਸਨਮਾਨਿਤ ਕੀਤਾ ਗਿਆ | ਇਸੇ ਤਰ੍ਹਾਂ ਆਪਣੇ ਸਥਾਪਨਾ ਦੇ 56 ਸਾਲ ਪੂਰੇ ਕਰ ਚੁੱਕੀ ਸੈਕਟਰ 27 ਦੀ ਰਾਮਲੀਲ੍ਹਾ ਕਮੇਟੀ ਵਲੋਂ ਰਾਵਣ, ਮੇਘਨਾਥ ਅਤੇ ਕੁੰਭਕਰਨ ਦੇ ਪੁਤਲੇ ਪ੍ਰੰਪਰਾਗਤ ਤੀਰ ਛੱਡਣ ਦੇ ਨਾਲ ਨਾਲ ਰਿਮੋਟ ਕੰਟਰੋਲ ਨਾਲ ਦਹਿਣ ਕੀਤੇ ਗਏ | ਇਸ ਮੌਕੇ 'ਤੇ ਚੰਡੀਗੜ੍ਹ ਪ੍ਰਸ਼ਾਸਨ ਦੇ ਚੀਫ ਆਰਕੀਟੈਕਟ ਮੁਕੇਸ਼ ਆਨੰਦ ਮੁੱਖ ਮਹਿਮਾਨ ਵਜੋਂ ਪਧਾਰੇ ਜਦ ਕਿ ਕਮੇਟੀ ਦੇ ਪ੍ਰਧਾਨ ਧਰਮਪਾਲ ਬਾਂਸਲ ਨੇ ਇਸ ਮੌਕੇ ਕਿਹਾ ਕਿ ਮûਰਾ ਤੋਂ ਆਈ ਮੰਡਲੀ ਨੇ ਲੋਕਾਂ ਨੂੰ ਇਕ ਵਧੀਆ ਰਾਮਲੀਲ੍ਹਾ ਦੀ ਪੇਸ਼ਕਾਰੀ ਦਿੱਤੀ | ਚੰਡੀਗੜ੍ਹ ਦੇ ਸੈਕਟਰ 24 ਵਿਖੇ ਵੀ ਹਰ ਸਾਲ ਦੀ ਤਰ੍ਹਾਂ ਇਸ ਵਾਰੀ ਵੀ ਦੁਸਹਿਰੇ ਦੇ ਤਿਉਹਾਰ ਨੂੰ ਬੜੇ ਜੋਸ਼ੋ ਖਰੋਸ਼ ਨਾਲ ਮਨਾਇਆ ਗਿਆ | ਇਸੇ ਤਰ੍ਹਾਂ ਸੈਕਟਰ 43 ਵਿਖੇ ਵੀ ਦੁਸਹਿਰੇ ਮੌਕੇ ਰਾਵਣ, ਮੇਘਨਾਥ ਅਤੇ ਕੁੰਭਕਰਨ ਦੇ ਪੁਤਲਿਆਂ ਨੂੰ ਸਾੜਨ ਮੌਕੇ ਨੇੜਲੇ ਸੈਕਟਰਾਂ ਦੇ ਲੋਕ ਆਪਣੇ ਬੱਚਿਆਂ ਸਮੇਤ ਸਜ ਧਜ ਕੇ ਪੁੱਜੇ ਹੋਏ ਸਨ | ਇਸੇ ਦੌਰਾਨ ਚੰਡੀਗੜ੍ਹ ਦੇ ਸਾਬਕਾ ਲੋਕ ਸਭਾ ਮੈਂਬਰ ਸਤਪਾਲ ਜੈਨ ਨੇ ਮੁੱਖ ਮਹਿਮਾਨ ਵਜੋਂ ਸ਼ਮੂਲੀਅਤ ਕੀਤੀ | ਸ਼ਹਿਰ ਦੇ ਵੱਖ ਵੱਖ ਸੈਕਟਰਾਂ ਵਿਚ ਦੁਸਹਿਰੇ ਦੇ ਤਿਉਹਾਰ ਸਬੰਧੀ ਝਾਕੀਆਂ ਵੀ ਕੱਢੀਆਂ ਗਈਆਂ ਜਿਨ੍ਹਾਂ ਨੂੰ ਸੜਕਾਂ ਦੇ ਕਿਨਾਰੇ ਅਤੇ ਮਕਾਨਾਂ ਦੀਆਂ ਛੱਤਾਂ 'ਤੇ ਖੜ੍ਹੇ ਹੋ ਕੇ ਹਰ ਵਰਗ ਦੇ ਦਰਸ਼ਕਾਂ ਨੇ ਉਤਸੁਕਤਾ ਨਾਲ ਵੇਖਿਆ | ਵੱਖ ਵੱਖ ਸੈਕਟਰਾਂ ਵਿਚ ਮਨਾਏ ਗਏ ਦੁਸਹਿਰੇ ਦੇ ਤਿਉਹਾਰ ਮੌਕੇ ਚੰਡੀਗੜ੍ਹ ਦੇ ਕੌਾਸਲਰਾਂ ,ਅਧਿਕਾਰੀਆਂ, ਐਨ.ਜੀ.ਓ ਸੰਸਥਾਵਾਂ ਅਤੇ ਸੀਨੀਅਰ ਸਿਟੀਜ਼ਨਾਂ ਨੇ ਸ਼ਿਰਕਤ ਕੀਤੀ |

ਧੋਖਾਧੜੀ ਦੇ ਮਾਮਲੇ 'ਚ ਭਗੌੜਾ ਗਿ੍ਫ਼ਤਾਰ

ਚੰਡੀਗੜ੍ਹ, 8 ਅਕਤੂਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਚੰਡੀਗੜ੍ਹ ਪੁਲਿਸ ਦੇ ਪੀ.ਓ. ਅਤੇ ਸੰਮਣ ਸੈੱਲ ਨੇ ਧੋਖਾਧੜੀ ਦੇ ਮਾਮਲੇ 'ਚ ਅਦਾਲਤ ਵਲੋਂ ਭਗੌੜੇ ਕਰਾਰ ਦਿੱਤੇ ਗਏ ਮੁਲਜ਼ਮ ਨੂੰ ਗਿ੍ਫ਼ਤਾਰ ਕੀਤਾ ਹੈ | ਗਿ੍ਫ਼ਤਾਰ ਮੁਲਜ਼ਮ ਦੀ ਪਛਾਣ ਸੈਕਟਰ 11 ਪੰਚਕੂਲਾ ਦੇ ਰਹਿਣ ...

ਪੂਰੀ ਖ਼ਬਰ »

ਸੈਕਟਰ-21 ਦੇ ਸ਼ੋਅਰੂਮਾਂ ਵਾਲੇ ਤਿਉਹਾਰਾਂ ਸਮੇਂ ਸਾਮਾਨ ਬਾਹਰ ਨਾ ਲਗਾਉਣ ਦੀ ਹਦਾਇਤ ਦੇ ਅਧੂਰੇ ਅਮਲ ਤੋਂ ਨਰਾਜ਼

ਚੰਡੀਗੜ੍ਹ, 8 ਅਕਤੂਬਰ (ਆਰ.ਐਲਿਬਰੇਟ)-ਨਗਰ ਨਿਗਮ ਨੇ ਇਸ ਵਾਰ ਤਿਉਹਾਰਾਂ ਦੇ ਸਮੇਂ ਆਰਜ਼ੀ ਤੇ ਦੁਕਾਨਾਂ ਦੇ ਬਰਾਂਡਿਆਂ ਅਤੇ ਬਾਹਰ ਸਟਾਲਾਂ ਲਾਉਣ ਦੀ ਇਜਾਜ਼ਤ ਨਹੀਂ ਦਿੱਤੀ ਹੈ | ਸੈਕਟਰ 21 ਦੇ ''ਸ਼ੋਅਰੂਮਾਂ ਵਾਲੇ ਤਿਉਹਾਰਾਂ ਸਮੇਂ ਆਪਣੇ ਵਿੱਕਰੀ ਵਾਲੇ ਸਮਾਨ ਨੂੰ ...

ਪੂਰੀ ਖ਼ਬਰ »

ਸੈਕਟਰ 34 'ਚ ਹੋਏ ਝਗੜੇ ਦੌਰਾਨ ਇਕ ਗੰਭੀਰ ਜ਼ਖ਼ਮੀ

ਚੰਡੀਗੜ੍ਹ, 8 ਅਕਤੂਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਸੈਕਟਰ 34 ਦੀ ਫ਼ਰਨੀਚਰ ਮਾਰਕੀਟ ਨੇੜੇ ਇਕ ਵਿਅਕਤੀ ਨਾਲ ਬੁਰੀ ਤਰ੍ਹਾਂ ਕੁੱਟਮਾਰ ਕਰਕੇ ਕੁਝ ਲੋਕਾਂ ਨੇ ਉਸ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ | ਜ਼ਖ਼ਮੀ ਹਾਲਤ ਵਿਚ ਉਸ ਨੂੰ ਸੈਕਟਰ 32 ਦੇ ਸਰਕਾਰੀ ਹਸਪਤਾਲ ਵਿਚ ...

ਪੂਰੀ ਖ਼ਬਰ »

ਡਾਕ ਵਿਭਾਗ ਵਿਸ਼ਵ ਪੋਸਟ ਦਿਵਸ ਦੇ ਨਾਲ ਰਾਸ਼ਟਰੀ ਡਾਕ ਹਫ਼ਤਾ ਮਨਾਉਣਾ ਸ਼ੁਰੂ ਕਰੇਗਾ ਅੱਜ

ਚੰਡੀਗੜ੍ਹ, 8 ਅਕਤੂਬਰ (ਆਰ.ਐਸ.ਲਿਬਰੇਟ)-ਡਾਕ ਵਿਭਾਗ ਭਲਕੇ 9 ਤੋਂ 15 ਅਕਤੂਬਰ ਤੱਕ ਵਿਸ਼ਵ ਪੋਸਟ ਦਿਵਸ ਦੇ ਨਾਲ ਰਾਸ਼ਟਰੀ ਡਾਕ ਹਫ਼ਤਾ ਮਨਾਏਗਾ | ਇਸ ਦਿਨ ਪੋਸਟ ਫੋਰਮ ਪੋਸਟ ਆਫ਼ਿਸ ਦੇ ਅਹਾਤੇ ਅੰਦਰ ਸਕੂਲੀ ਬੱਚਿਆਂ ਦੇ ਡਾਕਘਰ ਆਉਣ ਦੀ ਵਿਵਸਥਾ ਕੀਤੀ ਜਾਵੇਗੀ | 10 ...

ਪੂਰੀ ਖ਼ਬਰ »

ਸਾਬਕਾ ਮੰਤਰੀ ਕੰਗ ਵਲੋਂ ਖਰੜ ਦੀ ਅਨਾਜ ਮੰਡੀ ਦਾ ਦੌਰਾ

ਖਰੜ, 8 ਅਕਤੂਬਰ (ਜੰਡਪੁਰੀ)-ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ ਵਲੋਂ ਅੱਜ ਖਰੜ ਦੀ ਅਨਾਜ ਮੰਡੀ ਦਾ ਦੌਰਾ ਕਰਦਿਆਂ ਝੋਨੇ ਦੀ ਫ਼ਸਲ ਦੀ ਖ਼ਰੀਦ ਸ਼ੁਰੂ ਕਰਵਾਈ ਗਈ | ਇਸ ਮੌਕੇ ਕੰਗ ਨੇ ਕਿਹਾ ਕਿ ਕੈਪਟਨ ਸਰਕਾਰ ਵਲੋਂ ਸੂਬੇ ਦੀਆਂ ਅਨਾਜ ਮੰਡੀਆਂ ਵਿਚ ਖ਼ਰੀਦ ਦੇ ਪੁਖਤਾ ...

ਪੂਰੀ ਖ਼ਬਰ »

ਦੁਸਹਿਰੇ ਦਾ ਤਿਉਹਾਰ ਮਨਾਇਆ

ਖਰੜ, 8 ਅਕਤੂਬਰ (ਮਾਨ)-ਵਿੱਦਿਆ ਵੈਲੀ ਸਕੂਲ ਖਰੜ ਵਿਖੇ ਬਦੀ 'ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਦੁਸਹਿਰ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਕਰਵਾਏ ਗਏ ਪ੍ਰੋਗਰਾਮ ਦੀ ਸ਼ੁਰੂਆਤ ਪ੍ਰਾਥਰਨਾ ਨਾਲ ਹੋਈ, ਉਪਰੰਤ ਸਕੂਲ ਪਿੰ੍ਰਸੀਪਲ ਸੁਮਨਲਤਾ ਨੇ ...

ਪੂਰੀ ਖ਼ਬਰ »

ਪ੍ਰਵਾਸੀ ਭਾਰਤੀ ਉਦਯੋਗਪਤੀ ਨੇ ਮੁਹਾਲੀ 'ਚ ਖੋਲਿ੍ਹਆ ਨਿਊਜ਼ੀਲੈਂਡ ਚੇਨ ਨਾਲ ਸਬੰਧਿਤ ਰੇਸਤਰਾਂ

ਐੱਸ. ਏ. ਐੱਸ. ਨਗਰਾ, 8 ਅਕਤੂਬਰ (ਕੇ. ਐੱਸ. ਰਾਣਾ)-ਨਿਊਜ਼ੀਲੈਂਡ 'ਚ ਸਥਾਪਿਤ ਹੋ ਚੁੱਕੇ ਭਾਰਤ ਦੇ ਰਹਿਣ ਵਾਲੇ ਅਮਰਦੀਪ ਸਿੰਘ, ਜੋ ਕਿ ਨਿਊਜ਼ੀਲੈਂਡ 'ਚ ਇਕ ਮਸ਼ਹੂਰ ਫੂਡ ਚੇਨ ਦੇ ਮਾਲਕ ਹਨ, ਵਲੋਂ 'ਐਥਨਿਕ ਕੋਰੀਐਾਡਰ ਮਿੰਟ' ਨਾਂਅ ਦਾ ਰੇਸਤਰਾਂ ਮੁਹਾਲੀ ਵਿਖੇ ਖੋਲਿ੍ਹਆ ...

ਪੂਰੀ ਖ਼ਬਰ »

ਪੰਚਕੂਲਾ ਵਿਖੇ ਧੂਮਧਾਮ ਨਾਲ ਮਨਾਇਆ ਦੁਸਹਿਰੇ ਦਾ ਤਿਉਹਾਰ

ਪੰਚਕੂਲਾ, 8 ਅਕਤੂਬਰ (ਕਪਿਲ)-ਬਦੀ 'ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਦੁਸਹਿਰੇ ਦਾ ਤਿਉਹਾਰ ਪੰਚਕੂਲਾ ਦੇ ਸੈਕਟਰ-5 ਸਥਿਤ ਪਰੇਡ ਗਰਾਊਾਡ ਵਿਖੇ ਧੂਮਧਾਮ ਨਾਲ ਮਨਾਇਆ ਗਿਆ | ਸ੍ਰੀ ਮਾਤਾ ਮਨਸਾ ਦੇਵੀ ਚੈਰੀਟੇਬਲ ਐਾਡ ਡਿਵੈਲਪਮੈਂਟ ਟਰੱਸਟ, ਆਦਰਸ਼ ਰਾਮ ਲੀਲ੍ਹਾ ਅਤੇ ...

ਪੂਰੀ ਖ਼ਬਰ »

ਨਾਮੀ ਬਿਲਡਰਾਂ ਦੇ ਸ਼ਹਿਰ ਛੱਡ ਕੇ ਭੱਜਣ ਦੀ ਅਫ਼ਵਾਹ ਨੇ ਨਿਵੇਸ਼ਕਾਂ ਤੇ ਖ਼ਰੀਦਦਾਰਾਂ ਦੇ ਸਾਹ ਸੂਤੇ

ਜ਼ੀਰਕਪੁਰ, 8 ਅਕਤੂਬਰ (ਅਵਤਾਰ ਸਿੰਘ)-ਪ੍ਰਾਪਰਟੀ ਬਾਜ਼ਾਰ ਵਿਚ ਬੀਤੇ ਲੰਬੇ ਸਮੇਂ ਤੋਂ ਚੱਲ ਆ ਰਹੇ ਭਾਰੀ ਮੰਦੇ ਕਾਰਨ ਇਨ੍ਹਾਂ ਨਰਾਤਿਆਂ ਵਿਚ ਵੀ ਬਿਲਡਰਾਂ ਨੂੰ ਕੋਈ ਰਾਹਤ ਨਾ ਮਿਲਣ ਕਾਰਨ ਸ਼ਹਿਰ ਦੇ ਦੋ ਵੱਡੇ ਬਿਲਡਰਾਂ ਦੇ ਕਿਸੇ ਵੀ ਸਮੇਂ ਆਪਣੇ ਜਾਰੀ ...

ਪੂਰੀ ਖ਼ਬਰ »

ਐੱਸ. ਏ. ਐੱਸ. ਨਗਰ ਅੰਦਰ ਵੱਖ-ਵੱਖ ਥਾਵਾਂ 'ਤੇ ਉਤਸ਼ਾਹ ਨਾਲ ਮਨਾਇਆ ਦੁਸਹਿਰੇ ਦਾ ਤਿਉਹਾਰ

ਲਾਲੜੂ ਵਿਖੇ ਦੁਸਹਿਰਾ ਧੂਮਧਾਮ ਨਾਲ ਮਨਾਇਆ ਲਾਲੜੂ, 8 ਅਕਤੂਬਰ (ਰਾਜਬੀਰ ਸਿੰਘ)-ਲਾਲੜੂ ਦੇ ਖੇਡ ਸਟੇਡੀਅਮ ਵਿਖੇ ਦੁਸਹਿਰੇ ਦਾ ਤਿਉਹਾਰ ਧੂਮਧਾਮ ਅਤੇ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਕਰਵਾਏ ਪ੍ਰੋਗਰਾਮ ਦੌਰਾਨ ਕਾਂਗਰਸ ਦੇ ਜ਼ਿਲ੍ਹਾ ਮੁਹਾਲੀ ਦੇ ਪ੍ਰਧਾਨ ਅਤੇ ...

ਪੂਰੀ ਖ਼ਬਰ »

ਰਾਜੀ ਛੱਜੂਮਾਜਰਾ ਚੁਣੇ ਖਰੜ ਸ਼ਹਿਰੀ ਦੇ ਪ੍ਰਧਾਨ

ਖਰੜ, 8 ਅਕਤੂਬਰ (ਜੰਡਪੁਰੀ)-ਨੌਜਵਾਨ ਵਰਗ ਕਾਂਗਰਸ ਪਾਰਟੀ ਦੀ ਰੀੜ੍ਹ ਦੀ ਹੱਡੀ ਹੈ ਅਤੇ ਪਾਰਟੀ ਨੇ ਹਮੇਸ਼ਾ ਹੀ ਨੌਜਵਾਨਾਂ ਨੂੰ ਬਣਦਾ ਮਾਣ-ਸਨਮਾਨ ਦਿੱਤਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਸਾਬਕਾ ਕੈਬਨਿਟ ਮੰਤਰੀ ਜਗਮੋਹਨ ਸਿੰਘ ਕੰਗ ਨੇ ਸੰਨੀ ਇਨਕਲੇਵ ...

ਪੂਰੀ ਖ਼ਬਰ »

ਪੰਜਾਬ ਸਰਕਾਰ ਸੂਖਮ ਤੇ ਲਘੂ ਉਦਯੋਗਾਂ 'ਚ ਖੋਜ ਤੇ ਨਵੀਨਤਾ ਨੂੰ ਕਰੇਗੀ ਉਤਸ਼ਾਹਿਤ

ਚੰਡੀਗੜ੍ਹ, 8 ਅਕਤੂਬਰ (ਅਜੀਤ ਬਿਊਰੋ)-ਸੂਬੇ ਵਿਚ ਸੂਖਮ, ਲਘੂ ਅਤੇ ਦਰਮਿਆਨੇ ਉਦਯੋਗਾਂ ਵਿਚ ਖੋਜ ਅਤੇ ਨਵੀਨਤਾ ਪ੍ਰਫੁੱਲਿਤ ਕਰਨ ਲਈ ਪੰਜਾਬ ਸਰਕਾਰ, ਚੈਂਬਰ ਆਫ਼ ਇੰਡਸਟਰੀਅਲ ਐਾਡ ਕਮਰਸ਼ੀਅਲ ਅੰਡਰਟੇਕਿੰਗਜ਼ (ਸੀ.ਆਈ.ਸੀ.ਯੂ.) ਅਤੇ ਜੀ.ਐਨ.ਡੀ.ਈ.ਸੀ. ਸਾਂਝੇ ਉਪਰਾਲੇ ...

ਪੂਰੀ ਖ਼ਬਰ »

ਮੁੱਲਾਂਪੁਰ ਗਰੀਬਦਾਸ ਵਿਖੇ ਉਤਸ਼ਾਹ ਨਾਲ ਦੁਸਹਿਰਾ ਮਨਾਇਆ

ਮੁੱਲਾਂਪੁਰ ਗਰੀਬਦਾਸ, 8 ਅਕਤੂਬਰ (ਖੈਰਪੁਰ)-ਮੁੱਲਾਂਪੁਰ ਗਰੀਬਦਾਸ ਦੇ ਮੁੰਨਾ ਲਾਲ ਪੁਰੀ ਸੀਨੀਅਰ ਸੈਕੰਡਰੀ ਸਕੂਲ ਦੇ ਖੇਡ ਗਰਾਊਾਡ ਵਿਖੇ 52ਵਾਂ ਦੁਸਹਿਰਾ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਰਾਵਣ, ਮੇਘਨਾਥ ਅਤੇ ਕੁੰਭਕਰਨ ਦੇ ਪੁਤਲਿਆਂ ਨੂੰ ਅਗਨ ਭੇਟ ਕੀਤੀ ਗਈ | ...

ਪੂਰੀ ਖ਼ਬਰ »

ਈ-ਰਿਕਸ਼ਾ ਚਾਲਕਾਂ ਦੇ ਹੱਕ 'ਚ ਉੱਤਰੀ ਵਿਦਿਆਰਥੀ ਕੌ ਾਸਲ

ਚੰਡੀਗੜ੍ਹ, 8 ਅਕਤੂਬਰ (ਮਨਜੋਤ ਸਿੰਘ ਜੋਤ)-ਪੰਜਾਬ ਯੂਨੀਵਰਸਿਟੀ ਵਿਦਿਆਰਥੀ ਕੌਾਸਲ ਵਲੋਂ ਹੜਤਾਲ 'ਤੇ ਚੱਲ ਰਹੇ ਈ-ਰਿਕਸ਼ਾ ਚਲਾਕਾਂ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਗਿਆ ਹੈ | ਵਿਦਿਆਰਥੀ ਕੌਾਸਲ ਵਲੋਂ ਯੂਨੀਵਰਸਿਟੀ ਪ੍ਰਸ਼ਾਸਨ ਕੋਲ ਅੱਜ ਬੈਠਕ ਕਰਕੇ ਈ-ਰਿਕਸ਼ਾ ...

ਪੂਰੀ ਖ਼ਬਰ »

9.67 ਕਰੋੜ ਰੁਪਏ ਦੀ ਸ਼ਰਾਬ, ਨਕਦੀ ਅਤੇ ਨਸ਼ੀਲੇ ਪਦਾਰਥ ਜ਼ਬਤ

ਚੰਡੀਗੜ੍ਹ, 8 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਵਿਧਾਨ ਸਭਾ ਦੀਆਂ ਆਮ ਚੋਣਾਂ ਦੌਰਾਨ ਸੂਬੇ ਵਿਚ ਪੁਲਿਸ ਅਤੇ ਆਬਕਾਰੀ ਤੇ ਕਰਾਧਾਨ ਵਿਭਾਗ ਵਲੋਂ ਹੁਣ ਤੱਕ 9.67 ਕਰੋੜ ਰੁਪਏ ਦੀ ਸ਼ਰਾਬ, ਨਗਦ ਰਕਮ ਅਤੇ ਨਸ਼ੀਲੇ ਪਦਾਰਥ ਜ਼ਬਤ ਕੀਤੇ ਹਨ | ਹਰਿਆਣਾ ਦੇ ਸੰਯੁਕਤ ਮੁੱਖ ...

ਪੂਰੀ ਖ਼ਬਰ »

ਪੰਜਾਬ ਦੀਆਂ ਪੰਚਾਇਤੀ ਜ਼ਮੀਨਾਂ ਪਟੇ 'ਤੇ ਦੇਣ ਸਬੰਧੀ ਮੰਤਰੀ ਮੰਡਲ ਦੀ ਮੀਟਿੰਗ 'ਚ ਹੋਵੇਗਾ ਫ਼ੈਸਲਾ

ਚੰਡੀਗੜ੍ਹ, 8 ਅਕਤੂਬਰ (ਵਿਕਰਮਜੀਤ ਸਿੰਘ ਮਾਨ)-ਰਾਜ ਦੇ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਵਲੋਂ ਪੰਚਾਇਤੀ ਜ਼ਮੀਨ 33 ਸਾਲਾ ਪਟੇ 'ਤੇ ਦੇਣ ਅਤੇ ਜ਼ਮੀਨਾਂ ਦੇ ਮਾਲਕੀ ਹੱਕ ਦੇਣ ਲਈ ਮੰਤਰੀ ਮੰਡਲ ਦੀ ਮੀਟਿੰਗ ਵਿਚ ਫ਼ੈਸਲਾ ਕਰਨ ਦਾ ਕੀਤਾ ਵਾਅਦਾ ਕੀਤਾ ਗਿਆ ਹੈ¢ ਇਸ ...

ਪੂਰੀ ਖ਼ਬਰ »

ਆਪਣੇ ਅਨੰਦ ਕਾਰਜ ਉਪਰੰਤ ਨਵ-ਵਿਆਹੁਤਾ ਲੜਕੀ ਨੇ ਸ਼ਬਦ ਗਾਇਨ ਕਰ ਕੇ ਨਵੀਂ ਮਿਸਾਲ ਕੀਤੀ ਪੈਦਾ

ਚੰਡੀਗੜ੍ਹ, 8 ਅਕਤੂਬਰ (ਅਜਾਇਬ ਸਿੰਘ ਔਜਲਾ)-ਵਿਸ਼ਵ ਪ੍ਰਸਿੱਧ ਰਾਗੀ ਭਾਈ ਬਲਵਿੰਦਰ ਸਿੰਘ ਰੰਗੀਲਾ ਦੇ ਭਤੀਜੇ ਅਤੇ ਭਾਈ ਸੁਰਿੰਦਰ ਸਿੰਘ ਰੰਗੀਲਾ ਦੇ ਸਪੁੱਤਰ ਰਮਿੰਦਰ ਸਿੰਘ ਦੇ ਅਨੰਦ ਕਾਰਜ ਇੱਥੋਂ ਦੇ ਸੈਕਟਰ 34 ਵਿਚਲੇ ਗੁਰਦੁਆਰਾ ਸਾਹਿਬ ਵਿਖੇ ਹੋਏ | ਇਸ ਮੌਕੇ ...

ਪੂਰੀ ਖ਼ਬਰ »

ਸਕੂਲਾਂ 'ਚ ਬੱਚਿਆਂ ਨੇ ਧੂਮ-ਧਾਮ ਨਾਲ ਮਨਾਇਆ ਦੁਸਹਿਰਾ

ਚੰਡੀਗੜ੍ਹ, 8 ਅਕਤੂਬਰ (ਮਨਜੋਤ ਸਿੰਘ ਜੋਤ)-ਚੰਡੀਗੜ੍ਹ ਦੇ ਵੱਖ -ਵੱਖ ਸਕੂਲਾਂ ਵਿਚ ਦੁਸਹਿਰਾ ਧੂਮ-ਧਾਮ ਨਾਲ ਮਨਾਇਆ ਗਿਆ | ਸੈਕਟਰ- 40 ਵਿਚ ਸਥਿਤ ਸਾਰਦਾ ਸਰਵਹਿੱਤਕਾਰੀ ਸਕੂਲ ਵਿਚ ਬੱਚਿਆਂ ਨੇ ਦੁਸਹਿਰੇ ਦੇ ਤਿਉਹਾਰ ਮੌਕੇ ਰਾਮਲੀਲ੍ਹਾ ਦੇ ਪਾਤਰਾਂ ਵਜੋਂ ਰੋਲ ਨਿਭਾਇਆ ...

ਪੂਰੀ ਖ਼ਬਰ »

ਸਰਕਾਰ ਵਲੋਂ ਕਣਕ ਦੇ ਭਾਅ 'ਚ ਕੀਤਾ 85 ਰੁਪਏ ਪ੍ਰਤੀ ਕੁਇੰਟਲ ਵਾਧਾ ਕਿਸਾਨਾਂ ਨਾਲ ਧੋਖਾ-ਸਤਨਾਮ ਸਿੰਘ ਪੰਨੂ

ਚੰਡੀਗੜ੍ਹ, 8 ਅਕਤੂਬਰ (ਅਜਾਇਬ ਸਿੰਘ ਔਜਲਾ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ, ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਕਿਹਾ ਹੈ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਫਿਰ ਕੇਂਦਰ ਦੀ ਸਰਕਾਰ ਵਲੋਂ ਪਹਿਲਾਂ ਹੀ ਆਰਥਿਕ ਤੰਗੀ ...

ਪੂਰੀ ਖ਼ਬਰ »

ਹਰਿਆਣਾ ਕਾਂਗਰਸ ਦਾ ਚੋਣ ਮਨੋਰਥ ਪੱਤਰ ਕੱਲ੍ਹ ਹੁੱਡਾ ਤੇ ਸ਼ੈਲਜਾ ਜਾਰੀ ਕਰਨਗੇ

ਚੰਡੀਗੜ੍ਹ, 8 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-21 ਅਕਤੂਬਰ ਨੂੰ ਹੋਣ ਵਾਲੀਆਂ ਹਰਿਆਣਾ ਵਿਧਾਨ ਸਭਾ ਦੀਆਂ ਚੋਣਾਂ ਬਾਰੇ ਹਰਿਆਣਾ ਪ੍ਰਦੇਸ਼ ਕਾਂਗਰਸ ਦਾ ਚੋਣ ਮਨੋਰਥ ਪੱਤਰ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਤੇ ਪ੍ਰਦੇਸ਼ ਕਾਂਗਰਸ ਕਮੇਟੀ ਦੀ ਪ੍ਰਧਾਨ ...

ਪੂਰੀ ਖ਼ਬਰ »

ਕਾਰਾਂ ਦੇ ਸ਼ੀਸ਼ੇ ਤੋੜ ਕੇ ਲੱਖਾਂ ਦੀ ਨਕਦੀ ਅਤੇ ਗਹਿਣੇ ਚੋਰੀ

ਚੰਡੀਗੜ੍ਹ, 8 ਅਕਤੂਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਸੈਕਟਰ 22 ਅਤੇ 8 ਦੀਆਂ ਮਾਰਕੀਟਾਂ ਵਿਚ ਖੜ੍ਹੀਆਂ ਦੋ ਕਾਰਾਂ ਦੇ ਸ਼ੀਸ਼ੇ ਤੋੜ ਕੇ ਅਣਪਛਾਤੇ ਚੋਰ ਲੱਖਾਂ ਦੀ ਨਕਦੀ ਅਤੇ ਗਹਿਣੇ ਲੈ ਕੇ ਫ਼ਰਾਰ ਹੋ ਗਏ | ਪੁਲਿਸ ਨੇ ਦੋਵੇਂ ਮਾਮਲੇ ਸਬੰਧਿਤ ਪੁਲਿਸ ਸਟੇਸ਼ਨਾਂ ਵਿਚ ...

ਪੂਰੀ ਖ਼ਬਰ »

ਨੁਕਸ ਦੀ ਮੁਰੰਮਤ, ਜਲ ਸਪਲਾਈ ਜਲਦੀ ਹੋਵੇਗੀ ਸ਼ੁਰੂ

ਚੰਡੀਗੜ੍ਹ, 8 ਅਕਤੂਬਰ (ਆਰ.ਐਸ.ਲਿਬਰੇਟ)-ਕਾਜੌਲੀ ਵਾਟਰ ਵਰਕਸ ਦੀ ਪੰਜਵੇਂ ਅਤੇ ਛੇਵੇਂ ਪੜਾਅ ਦੀ ਪਾਈਪ ਲਾਈਨ ਵਿਚ ਆਏ ਨੁਕਸ ਦੀ ਮੁਰੰਮਤ ਸ਼ੁਰੂ ਹੋ ਗਈ ਹੈ | ਜਨ ਸਿਹਤ ਵਿਭਾਗ ਅਨੁਸਾਰ ਇਹ ਕੰਮ ਜਲਦ ਪੂਰਾ ਹੋਣ ਤੋਂ ਬਾਅਦ ਪਾਣੀ ਦੀ ਸਪਲਾਈ ਇਨ੍ਹਾਂ ਲਾਈਨਾਂ ਤੋਂ ਸ਼ੁਰੂ ...

ਪੂਰੀ ਖ਼ਬਰ »

-ਮਾਮਲਾ ਜੇ. ਈ. ਵਲੋਂ ਰਿਸ਼ਵਤ ਲੈਣ ਦਾ- ਅਦਾਲਤ ਨੇ ਜੇ. ਈ. ਚਮਕੌਰ ਸਿੰਘ ਨੂੰ ਪੁਖਤਾ ਸਬੂਤ ਨਾ ਹੋਣ ਕਾਰਨ ਕੀਤਾ ਬਰੀ

ਐੱਸ. ਏ. ਐੱਸ. ਨਗਰ, 8 ਅਕਤੂਬਰ (ਜਸਬੀਰ ਸਿੰਘ ਜੱਸੀ)-ਬੱਧਨੀ ਕਲਾਂ (ਮੋਗਾ) ਵਿਖੇ ਬਿਜਲੀ ਵਿਭਾਗ 'ਚ ਤਾਇਨਾਤ ਜੇ. ਈ. ਚਮਕੌਰ ਸਿੰਘ ਨੂੰ ਰਿਸ਼ਵਤ ਲੈਣ ਦੇ ਦੋਸ਼ ਹੇਠ ਗਿ੍ਫ਼ਤਾਰ ਕਰਨ ਦੇ ਮਾਮਲੇ 'ਚ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਦੀ ਅਦਾਲਤ ਵਲੋਂ ਚਮਕੌਰ ਸਿੰਘ ਨੂੰ ਸਬੂਤਾਂ ...

ਪੂਰੀ ਖ਼ਬਰ »

ਮੁਹਾਲੀ ਵਿਖੇ ਲਾਈਟ ਐਾਡ ਸਾਊਾਡ ਸ਼ੋਅ ਬਣਿਆ ਦਰਸ਼ਕਾਂ ਲਈ ਖਿੱਚ ਦਾ ਕੇਂਦਰ

ਐੱਸ. ਏ. ਐੱਸ. ਨਗਰ, 8 ਅਕਤੂਬਰ (ਕੇ. ਐੱਸ. ਰਾਣਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਤਹਿਤ ਪੰਜਾਬ ਸਰਕਾਰ ਵਲੋਂ ਡਿਜ਼ੀਟਲ ਅਜਾਇਬ ਘਰ ਅਤੇ ਲਾਈਟ ਐਾਡ ਸਾਊਾਡ ਸ਼ੋਅ ਦੇ ਰੂਪ ਵਿਚ ਸ਼ੁਰੂ ਕੀਤੀ ਪਹਿਲਕਦਮੀ ਲੋਕਾਂ ਵਿਚ ...

ਪੂਰੀ ਖ਼ਬਰ »

ਸਤਿੰਦਰ ਸਰਤਾਜ ਦੇ 'ਹਮਾਇਤ' ਗੀਤ ਨੇ ਨਿਸ਼ਾਨ ਸਿੰਘ ਨਾਂਅ ਦੇ ਲਾਵਾਰਸ ਨੂੰ ਉਸ ਦੇ ਪਰਿਵਾਰ ਨਾਲ ਮਿਲਾਇਆ

ਕੁਰਾਲੀ, 8 ਅਕਤੂਬਰ (ਹਰਪ੍ਰੀਤ ਸਿੰਘ)-ਸ਼ਹਿਰ ਦੀ ਹੱਦ ਵਿਚ ਪੈਂਦੇ ਪਿੰਡ ਪਡਿਆਲਾ ਵਿਖੇ ਮੰਦਬੁੱਧੀ ਤੇ ਲਾਵਾਰਸ ਲੋਕਾਂ ਦੀ ਸੇਵਾ ਸੰਭਾਲ ਕਰ ਰਹੀ 'ਪ੍ਰਭ ਆਸਰਾ' ਸੰਸਥਾ ਵਿਖੇ ਸਤਿੰਦਰ ਸਰਤਾਜ ਦੇ ਗੀਤ ਦੀ ਹੋਈ ਸ਼ੂਟਿੰਗ ਨੇ ਨਿਸ਼ਾਨ ਸਿੰਘ ਨਾਂਅ ਦੇ ਲਾਵਾਰਸ ਨੂੰ ਉਸ ...

ਪੂਰੀ ਖ਼ਬਰ »

ਐੱਸ. ਏ. ਐੱਸ. ਨਗਰ ਅੰਦਰ ਵੱਖ-ਵੱਖ ਥਾਵਾਂ 'ਤੇ ਉਤਸ਼ਾਹ ਨਾਲ ਮਨਾਇਆ ਦੁਸਹਿਰੇ ਦਾ ਤਿਉਹਾਰ

ਐੱਸ. ਏ. ਐੱਸ. ਨਗਰ, 8 ਅਕਤੂਬਰ (ਨਰਿੰਦਰ ਸਿੰਘ ਝਾਂਮਪੁਰ)-ਐੱਸ. ਏ. ਐੱਸ. ਨਗਰ ਅਤੇ ਇਸ ਦੇ ਆਸ-ਪਾਸ ਦੇ ਖੇਤਰ 'ਚ ਦੁਸਹਿਰੇ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ | ਮੁਹਾਲੀ ਵਿਖੇ ਪਿਛਲੇ 42 ਸਾਲਾਂ ਤੋਂ ਫੇਸ-8 ਦੇ ਮੇਲਾ ਗਰਾਊਾਡ ਵਿਖੇ ਦੁਸਹਿਰੇ ਦਾ ਤਿਉਹਾਰ ਮਨਾਉਣ ਵਾਲੀ ...

ਪੂਰੀ ਖ਼ਬਰ »

ਧੋਖਾਧੜੀ ਦੇ ਮਾਮਲੇ 'ਚ ਜ਼ਮਾਨਤ ਸਮੇਂ ਗ਼ਲਤ ਪਤਾ ਦੱਸਣ ਵਾਲੇ ਮੁਲਜ਼ਮ ਤੇ ਜ਼ਮਾਨਤੀ ਿਖ਼ਲਾਫ਼ ਮਾਮਲਾ ਦਰਜ

ਐੱਸ. ਏ. ਐੱਸ. ਨਗਰ, 8 ਅਕਤੂਬਰ (ਜਸਬੀਰ ਸਿੰਘ ਜੱਸੀ)-ਜਾਅਲੀ ਦਸਤਖ਼ਤ ਕਰਕੇ ਕਰੋੜਾਂ ਰੁਪਏ ਦੀ ਪ੍ਰਾਪਰਟੀ ਹੜੱਪਣ ਦੇ ਮਾਮਲੇ 'ਚ ਨਾਮਜ਼ਦ ਸੰਦੀਪ ਸਿੰਘ ਸੰਨੀ ਿਖ਼ਲਾਫ਼ ਥਾਣਾ ਫੇਸ-1 ਦੀ ਪੁਲਿਸ ਨੇ ਅਦਾਲਤ 'ਚ ਇੰਟਰਮ ਬੇਲ ਕਰਵਾਉਣ ਉਪਰੰਤ ਪੁਲਿਸ ਜਾਂਚ ਦੌਰਾਨ ਗ਼ਲਤ ...

ਪੂਰੀ ਖ਼ਬਰ »

ਕੈਂਟਰ-ਮੋਟਰਸਾਈਕਲ ਦੀ ਟੱਕਰ ਦੌਰਾਨ ਇਕ ਮੌਤ

ਜ਼ੀਰਕਪੁਰ, 8 ਅਕਤੂਬਰ (ਹੈਪੀ ਪੰਡਵਾਲਾ)-ਚੰਡੀਗੜ੍ਹ-ਅੰਬਾਲਾ ਸੜਕ 'ਤੇ ਇਕ ਕੈਂਟਰ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਮੋਟਰਸਾਈਕਲ ਦੇ ਪਿੱਛੇ ਬੈਠੇ ਵਿਅਕਤੀ ਦੀ ਮੌਤ ਹੋ ਗਈ, ਜਦਕਿ ਚਾਲਕ ਗੰਭੀਰ ਰੂਪ 'ਚ ਜ਼ਖਮੀ ਹੋ ਗਿਆ | ਮਾਮਲੇ ਬਾਬਤ ਪੜਤਾਲੀਆ ...

ਪੂਰੀ ਖ਼ਬਰ »

ਡਿਊਟੀ 'ਤੇ ਤਾਇਨਾਤ ਏ. ਐਸ. ਆਈ. 'ਚ ਮੋਟਰਸਾਈਕਲ ਵੱਜਣ ਕਾਰਨ ਦੋਵੇਂ ਲੱਤਾਂ ਟੁੱਟੀਆਂ

ਡੇਰਾਬੱਸੀ, 8 ਅਕਤੂਬਰ (ਸ਼ਾਮ ਸਿੰਘ ਸੰਧੂ)-ਦੁਸਹਿਰੇ ਵਾਲੀ ਰਾਤ (ਮੰਗਲਵਾਰ) ਨੂੰ ਕਰੀਬ 8 ਵਜੇ ਐਵਰਗਰੀਨ ਹੋਟਲ ਦੇ ਸਾਹਮਣੇ ਫਲਾਈ ਓਵਰ 'ਤੇ ਆਪਣੇ ਮੁਲਾਜ਼ਮ ਸਾਥੀਆਂ ਨਾਲ ਡਿਊਟੀ 'ਤੇ ਖੜ੍ਹੇ ਇਕ ਸਹਾਇਕ ਸਬ-ਇੰਸਪੈਕਟਰ 'ਚ ਇਕ ਤੇਜ ਰਫ਼ਤਾਰ ਅਪਾਚੇ ਮੋਟਰ ਸਾਈਕਲ ਨੰ: ਐਚ. ...

ਪੂਰੀ ਖ਼ਬਰ »

ਬਲਟਾਣਾ ਵਿਖੇ ਮੁੱਖ ਮਹਿਮਾਨ ਦੇ ਪਹੁੰਚਣ ਤੋਂ ਪਹਿਲਾਂ ਹੀ ਕਿਸੇ ਨੇ ਰਾਵਣ ਨੂੰ ਲਗਾਈ ਅੱਗ

ਜ਼ੀਰਕਪੁਰ, 8 ਅਕਤੂਬਰ (ਹੈਪੀ ਪੰਡਵਾਲਾ)-ਅੱਜ ਜ਼ੀਰਕਪੁਰ ਸ਼ਹਿਰ ਅੰਦਰ ਵੱਖ-ਵੱਖ ਥਾਵਾਂ 'ਤੇ ਦੁਸਹਿਰੇ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਰਮਾਇਣ ਨਾਲ ਸਬੰਧਿਤ ਝਾਕੀਆਂ ਅਤੇ ਲੋਕਾਂ ਦੇ ਮਨੋਰੰਜਨ ਲਈ ਗਾਇਕਾਂ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਸੀ | ...

ਪੂਰੀ ਖ਼ਬਰ »

ਹਲਕਾ ਵਿਧਾਇਕ ਐਨ. ਕੇ. ਸ਼ਰਮਾ ਨੇ ਹੰਡੇਸਰਾ ਕਬੱਡੀ ਟੂਰਨਾਮੈਂਟ ਦੀਆਂ ਜੇਤੂ ਟੀਮਾਂ ਨੂੰ ਵੰਡੇ ਇਨਾਮ

ਲਾਲੜੂ, 8 ਅਕਤੂਬਰ (ਰਾਜਬੀਰ ਸਿੰਘ)-ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਸ਼ਹੀਦ ਭਗਤ ਸਿੰਘ ਯੂਥ ਕਲੱਬ ਪਿੰਡ ਹੰਡੇਸਰਾ ਵਲੋਂ ਕਬੱਡੀ ਟੂਰਨਾਮੈਂਟ ਕਰਵਾਇਆ ਗਿਆ, ਜਿਸ ਵਿਚ ਜੇਤੂ ਟੀਮਾਂ ਨੂੰ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਵਾਰਡ ਨੰ: 14 ਦੀਆਂ ਗਲੀਆਂ ਦੇ ਨਾਂਅ ਸਬੰਧੀ ਬੋਰਡ ਲਗਵਾਏ

ਕੁਰਾਲੀ, 8 ਅਕਤੂਬਰ (ਬਿੱਲਾ ਅਕਾਲਗੜ੍ਹੀਆ)-ਸਥਾਨਕ ਸ਼ਹਿਰ ਦੇ ਵਾਰਡ ਨੰ: 14 ਵਿਖੇ ਕਾਲੋਨੀ ਦੀ ਪਛਾਣ ਸਬੰਧੀ ਅੱਜ ਸ਼ਹਿਰੀ ਪ੍ਰਧਾਨ ਨੰਦੀਪਾਲ ਬਾਂਸਲ, ਕਾਂਗਰਸੀ ਯੂਥ ਆਗੂ ਰਮਾਕਾਂਤ ਕਾਲੀਆ ਅਤੇ ਸ਼ਹਿਰੀ ਮਹਿਲਾ ਪ੍ਰਧਾਨ ਜਗਦੀਪ ਕੌਰ ਦੀ ਅਗਵਾਈ ਹੇਠ ਵਾਰਡ ਦੀ ਪਛਾਣ ...

ਪੂਰੀ ਖ਼ਬਰ »

ਸਰਕਾਰ ਨੌਜਵਾਨਾਂ ਨੂੰ ਹੁਨਰ ਸਿਖਲਾਈ ਪ੍ਰਤੀ ਜਾਗਰੂਕ ਕਰਨ ਲਈ ਵਿਆਪਕ ਪ੍ਰਚਾਰ ਮੁਹਿੰਮ ਚਲਾਏਗੀ-ਚਰਨਜੀਤ ਸਿੰਘ ਚੰਨੀ

r ਹੁਨਰ ਸਿਖਲਾਈ ਸਕੀਮਾਂ ਦੇ ਪ੍ਰਚਾਰ ਲਈ ਵੈਨਾਂ ਨੂੰ ਕੀਤਾ ਰਵਾਨਾ ਐੱਸ. ਏ. ਐੱਸ. ਨਗਰ, 8 ਅਕਤੂਬਰ (ਕੇ. ਐੱਸ. ਰਾਣਾ)-ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਚਲਾਈ ਜਾ ਰਹੀ ਘਰ-ਘਰ ਰੁਜ਼ਗਾਰ ਮੁਹਿੰਮ ਨੂੰ ਹੋਰ ਹੁਲਾਰਾ ਦੇਣ ਲਈ ...

ਪੂਰੀ ਖ਼ਬਰ »

ਨਿਆਂ ਸ਼ਹਿਰ ਬਡਾਲਾ ਵਿਖੇ ਲੱਗੇ ਟਿਊਬਵੈੱਲ ਦਾ ਕੰਗ ਤੇ ਅੰਜੂ ਚੰਦਰ ਨੇ ਕੀਤਾ ਉਦਘਾਟਨ

ਖਰੜ, 8 ਅਕਤੂਬਰ (ਗੁਰਮੁੱਖ ਸਿੰਘ ਮਾਨ)-ਨਗਰ ਕੌਾਸਲ ਖਰੜ ਦੀ ਹਦੂਦ ਅੰਦਰ ਪੈਂਦੇ ਏਰੀਏ ਵਿਚ ਵਸਨੀਕਾਂ ਨੂੰ ਸਾਫ-ਸੁਥਰਾ ਪਾਣੀ ਮੁਹੱਈਆ ਕਰਵਾਉਣ ਲਈ ਸਰਕਾਰ ਵਲੋਂ ਵੱਡੇ ਪੱਧਰ 'ਤੇ ਯਤਨ ਕੀਤੇ ਗਏ ਹਨ | ਇਹ ਵਿਚਾਰ ਸਾਬਕਾ ਕੈਬਨਿਟ ਮੰਤਰੀ ਜਗਮੋਹਨ ਸਿੰਘ ਕੰਗ ਅਤੇ ਨਗਰ ...

ਪੂਰੀ ਖ਼ਬਰ »

ਸਰਕਾਰੀ ਕਾਲਜ ਵਿਖੇ ਵਾਤਾਵਰਨ ਚੇਤਨਾ ਮੁਹਿੰਮ ਦਾ ਕੀਤਾ ਆਗਾਜ਼

ਐੱਸ. ਏ. ਐੱਸ. ਨਗਰ, 8 ਅਕਤੂਬਰ (ਕੇ. ਐੱਸ. ਰਾਣਾ)-ਵਾਤਾਵਰਨ ਚੇਤਨਾ ਮੁਹਿੰਮ ਤਹਿਤ ਸਰਕਾਰੀ ਕਾਲਜ ਫੇਸ-6 ਮੁਹਾਲੀ ਵਿਖੇ ਐਨ. ਐਸ. ਐਸ. ਯੂਨਿਟ ਵਲੋਂ ਪਰਾਲੀ ਨਾ ਸਾੜਨ ਬਾਰੇ ਇਕ ਜਾਗਰੂਕਤਾ ਰੈਲੀ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਲਗਪਗ 220 ਵਲੰਟੀਅਰਜ਼ ਨੇ ਹਿੱਸਾ ਲਿਆ | ਕਾਲਜ ...

ਪੂਰੀ ਖ਼ਬਰ »

ਕਾਂਗਰਸ ਨੇ ਪੰਚਕੂਲਾ ਵਿਧਾਨ ਸਭਾ ਖੇਤਰ ਲਈ ਚੰਦਰ ਮੋਹਨ ਬਿਸ਼ਨੋਈ ਨੂੰ ਚੁਣਿਆ ਆਪਣਾ ਉਮੀਦਵਾਰ

ਪੰਚਕੂਲਾ, 8 ਅਕਤੂਬਰ (ਕਪਿਲ)-ਹਰਿਆਣਾ ਕਾਂਗਰਸ ਵਲੋਂ ਕੱਲ੍ਹ ਦੇਰ ਰਾਤ ਵਿਧਾਨ ਸਭਾ ਚੋਣਾਂ ਲਈ ਆਪਣੇ 84 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ | ਇਸ ਦੌਰਾਨ ਕਾਂਗਰਸ ਵਲੋਂ ਪੰਚਕੂਲਾ ਵਿਧਾਨ ਸਭਾ ਖੇਤਰ ਲਈ ਹਰਿਆਣਾ ਦੇ ਸਾਬਕਾ ਉਪ ਮੱੁਖ ਮੰਤਰੀ ਅਤੇ ਕਾਲਕਾ ਤੋਂ ਚਾਰ ਵਾਰ ...

ਪੂਰੀ ਖ਼ਬਰ »

ਦੀਪਕ ਪ੍ਰਸ਼ਾਦ ਨੇ ਲੇਖ ਲੇਖਣ ਮੁਕਾਬਲੇ 'ਚ ਕੀਤਾ ਤੀਜਾ ਸਥਾਨ ਪ੍ਰਾਪਤ

ਡੇਰਾਬੱਸੀ, 8 ਅਕਤੂਬਰ (ਸੰਧੂ)-ਜੰਗਲੀ ਜੀਵ ਸੁਰੱਖਿਆ ਹਫ਼ਤੇ ਦੇ ਤਹਿਤ ਪਿੰਡ ਛੱਤ ਸਥਿਤ ਮਹਿੰਦਰਾ ਚੌਧਰੀ ਛੱਤਬੀੜ ਚਿੜੀਆਘਰ ਵਿਖੇ ਜੰਗਲੀ ਜੀਵਾਂ ਨੂੰ ਸਮਰਪਿਤ ਕਰਵਾਏ ਗਏ ਸਕੂਲੀ ਬੱਚਿਆਂ ਦੇ ਚਿੱਤਰਕਲਾ, ਲੇਖ ਲੇਖਣ ਆਦਿ ਮੁਕਾਬਲਿਆਂ ਦੌਰਾਨ ਭਾਰਤੀਆ ਪਬਲਿਕ ...

ਪੂਰੀ ਖ਼ਬਰ »

ਲਾਲ ਬਹਾਦਰ ਸ਼ਾਸਤਰੀ ਦਾ 116ਵਾਂ ਜਨਮ ਦਿਵਸ ਮਨਾਇਆ

ਐੱਸ. ਏ. ਐੱਸ. ਨਗਰ, 8 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)-ਸਥਾਨਕ ਫੇਜ਼ -1 'ਚ ਸਥਿਤ ਸ਼ਾਸਤਰੀ ਮਾਡਲ ਸਕੂਲ ਵਿਖੇ ਭਾਰਤ ਦੇ ਦੂਜੇ ਪ੍ਰਧਾਨ ਮੰਤਰੀ ਸਵਰਗਵਾਸੀ ਸ੍ਰੀ ਲਾਲ ਬਹਾਦਰ ਸ਼ਾਸਤਰੀ ਦਾ 116ਵਾਂ ਜਨਮ ਦਿਵਸ ਮਨਾਇਆ ਗਿਆ | ਇਸ ਸਬੰਧੀ ਸਕੂਲ ਕੈਂਪਸ 'ਚ ਕਰਵਾਏ ਸਮਾਗਮ ...

ਪੂਰੀ ਖ਼ਬਰ »

ਹਰਿਆਣਾ ਕਾਂਗਰਸ ਦਾ ਚੋਣ ਮਨੋਰਥ ਪੱਤਰ ਕੱਲ੍ਹ ਹੁੱਡਾ ਤੇ ਸ਼ੈਲਜਾ ਜਾਰੀ ਕਰਨਗੇ

ਚੰਡੀਗੜ੍ਹ, 8 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-21 ਅਕਤੂਬਰ ਨੂੰ ਹੋਣ ਵਾਲੀਆਂ ਹਰਿਆਣਾ ਵਿਧਾਨ ਸਭਾ ਦੀਆਂ ਚੋਣਾਂ ਬਾਰੇ ਹਰਿਆਣਾ ਪ੍ਰਦੇਸ਼ ਕਾਂਗਰਸ ਦਾ ਚੋਣ ਮਨੋਰਥ ਪੱਤਰ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਤੇ ਪ੍ਰਦੇਸ਼ ਕਾਂਗਰਸ ਕਮੇਟੀ ਦੀ ਪ੍ਰਧਾਨ ...

ਪੂਰੀ ਖ਼ਬਰ »

ਆਪਣੇ ਆਨੰਦ ਕਾਰਜ ਉਪਰੰਤ ਨਵ-ਵਿਆਹੁਤਾ ਲੜਕੀ ਨੇ ਸ਼ਬਦ ਗਾਇਨ ਕਰਕੇ ਨਵੀਂ ਮਿਸਾਲ ਕੀਤੀ ਪੈਦਾ

ਐਸ.ਏ.ਐਸ. ਨਗਰ, 8 ਅਕਤੂਬਰ (ਸ.ਰ.)-ਵਿਸ਼ਵ ਪ੍ਰਸਿੱਧ ਰਾਗੀ ਭਾਈ ਬਲਵਿੰਦਰ ਸਿੰਘ ਰੰਗੀਲਾ ਦੇ ਭਤੀਜੇ ਅਤੇ ਭਾਈ ਸੁਰਿੰਦਰ ਸਿੰਘ ਰੰਗੀਲਾ ਦੇ ਸਪੁੱਤਰ ਰਮਿੰਦਰ ਸਿੰਘ ਦੇ ਅਨੰਦ ਕਾਰਜ ਇੱਥੋਂ ਦੇ ਸੈਕਟਰ 34 ਵਿਚਲੇ ਗੁਰਦੁਆਰਾ ਸਾਹਿਬ ਵਿਖੇ ਹੋਏ | ਇਸ ਮੌਕੇ ਜਿੱਥੇ ਵੱਖ-ਵੱਖ ...

ਪੂਰੀ ਖ਼ਬਰ »

ਕਰਨਲ ਵੀ.ਆਰ.ਮੋਹਨ ਡੀ.ਏ.ਵੀ. ਪਬਲਿਕ ਸਕੂਲ 'ਚ ਮਨਾਇਆ ਦੁਸਹਿਰਾ

ਡੇਰਾਬੱਸੀ, 8 ਅਕਤੂਬਰ (ਸ਼ਾਮ ਸਿੰਘ ਸੰਧੂ)-ਕਰਨਲ ਵੀ.ਆਰ.ਮੋਹਨ ਡੀ.ਏ.ਵੀ. ਪਬਲਿਕ ਸਕੂਲ ਡੇਰਾਬੱਸੀ ਵਿਖੇ ਪਿੰ੍ਰਸੀਪਲ ਸਰਿਤਾ ਯਾਦਵ ਦੀ ਦੇਖ-ਰੇਖ ਹੇਠ ਬੁਰਾਈਆਂ 'ਤੇ ਚੰਗਿਆਈ ਦੀ ਜਿੱਤ ਦਾ ਤਿਉਹਾਰ ਦੁਸਹਿਰਾ ਉਤਸ਼ਾਹ ਅਤੇ ਜੋਸ਼ ਨਾਲ ਮਨਾਇਆ ਗਿਆ | ਪ੍ਰੋਗਰਾਮ ਦੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX