ਤਾਜਾ ਖ਼ਬਰਾਂ


ਭੂਸ਼ਨ ਸਟੀਲ ਦੇ ਸਾਬਕਾ ਸੀ. ਐੱਮ. ਡੀ. ਸੰਜੇ ਸਿੰਘਲ ਨੂੰ ਮਿਲੀ ਜ਼ਮਾਨਤ
. . .  12 minutes ago
ਨਵੀਂ ਦਿੱਲੀ, 24 ਜਨਵਰੀ- ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਭੂਸ਼ਨ ਪਾਵਰ ਐਂਡ ਸਟੀਲ ਲਿਮਟਿਡ (ਬੀ. ਪੀ. ਐੱਸ. ਐੱਲ.) ਦੇ ਸਾਬਕਾ ਸੀ. ਐੱਮ. ਡੀ. ਸੰਜੇ ਸਿੰਘਲ ਨੂੰ ਬੈਂਕ ਕਰਜ਼ ਘਪਲੇ...
ਕੁਸ਼ਲਦੀਪ ਢਿੱਲੋਂ ਵੱਲੋਂ ਸੁਖਬੀਰ ਬਾਦਲ ਨੂੰ ਦੋਸ਼ ਸਾਬਤ ਕਰਨ ਦੀ ਚੁਨੌਤੀ
. . .  18 minutes ago
ਚੰਡੀਗੜ੍ਹ, 24 ਜਨਵਰੀ (ਸੁਰਿੰਦਰਪਾਲ ਸਿੰਘ) - ਸੁਖਬੀਰ ਬਾਦਲ ਉੱਪਰ ਭੜਕਦੇ ਹੋਏ ਮੁੱਖ ਮੰਤਰੀ ਦੇ ਸਲਾਹਕਾਰ ਕੁਸ਼ਲਦੀਪ ਢਿੱਲੋਂ ਨੇ ਕਿਹਾ ਕਿ ਉਹ ਰੱਬ ਤੋਂ ਡਰਦੇ ਹਨ, ਅਜਿਹੇ ਘਿਨੌਣੇ ਅਪਰਾਧ ਨਹੀਂ ਕਰਦੇ, ਜੋ ਸੁਖਬੀਰ ਬਾਦਲ ਨੇ ਕੀਤੇ ਹਨ। ਉਨ੍ਹਾਂ ਸੁਖਬੀਰ ਬਾਦਲ ਨੂੰ...
ਦਿੱਲੀ 'ਚ ਕੌਮੀ ਸੁਰੱਖਿਆ ਕਾਨੂੰਨ ਨੂੰ ਲਾਗੂ ਕਰਨ ਦੇ ਵਿਰੁੱਧ ਦਾਇਰ ਪਟੀਸ਼ਨ 'ਤੇ ਸੁਣਵਾਈ ਤੋਂ ਸੁਪਰੀਮ ਕੋਰਟ ਦਾ ਇਨਕਾਰ
. . .  25 minutes ago
ਨਵੀਂ ਦਿੱਲੀ, 24 ਜਨਵਰੀ- ਸੁਪਰੀਮ ਕੋਰਟ ਨੇ ਦਿੱਲੀ 'ਚ ਕੌਮੀ ਸੁਰੱਖਿਆ ਕਾਨੂੰਨ (ਐੱਨ. ਐੱਸ. ਏ.) ਲਾਗੂ ਕਰਨ ਦੇ ਸਰਕਾਰ ਦੇ ਫ਼ੈਸਲੇ ਵਿਰੁੱਧ ਦਾਇਰ ਪਟੀਸ਼ਨ 'ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਜਸਟਿਸ...
ਭਾਰਤ ਦੀ ਨਿਊਜ਼ੀਲੈਂਡ ਉੱਪਰ 6 ਵਿਕਟਾਂ ਨਾਲ ਰੋਮਾਂਚਕ ਜਿੱਤ
. . .  26 minutes ago
ਭਾਰਤ ਦੀ ਨਿਊਜ਼ੀਲੈਂਡ ਉੱਪਰ 6 ਵਿਕਟਾਂ ਨਾਲ ਰੋਮਾਂਚਕ ਜਿੱਤ..................................
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਨੂੰ ਜਿੱਤਣ ਲਈ 12 ਗੇਂਦਾ 'ਚ 18 ਦੌੜਾਂ ਦੀ ਲੋੜ
. . .  36 minutes ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਨੂੰ ਜਿੱਤਣ ਲਈ 18 ਗੇਂਦਾ 'ਚ 29 ਦੌੜਾਂ ਦੀ ਲੋੜ
. . .  41 minutes ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 15 ਓਵਰਾ ਤੋਂ ਬਾਅਦ ਭਾਰਤ 151/4
. . .  50 minutes ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਦਾ ਚੌਥਾ ਖਿਡਾਰੀ (ਸ਼ਿਵਮ ਦੂਬੇ) 13 ਦੌੜਾਂ ਬਣਾ ਕੇ ਆਊਟ
. . .  57 minutes ago
ਸਾਰੀਆਂ ਧਿਰਾਂ ਨੂੰ ਨਾਲ ਲੈ ਕੇ ਸ਼੍ਰੋਮਣੀ ਕਮੇਟੀ ਨੂੰ ਬਾਦਲਾਂ ਤੋ ਮੁਕਤ ਕਰਾਵਾਂਗੇ- ਢੀਂਡਸਾ
. . .  59 minutes ago
ਲੁਧਿਆਣਾ, 24 ਜਨਵਰੀ (ਪੁਨੀਤ ਬਾਵਾ)- ਰਾਜ ਸਭਾ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ...
ਸੀ.ਸੀ ਥੰਪੀ ਦੇ ਈ.ਡੀ ਰਿਮਾਂਡ 'ਚ 4 ਦਿਨਾਂ ਦਾ ਵਾਧਾ
. . .  about 1 hour ago
ਨਵੀਂ ਦਿੱਲੀ, 24 ਜਨਵਰੀ - ਵਿਸ਼ੇਸ਼ ਅਦਾਲਤ ਨੇ ਹੌਲੀਡੇ ਗਰੁੱਪ ਦੇ ਸੀ.ਸੀ ਥੰਪੀ ਦਾ ਈ.ਡੀ ਰਿਮਾਂਡ 4 ਦਿਨਾਂ ਲਈ ਵਧਾ ਦਿੱਤਾ ਹੈ। ਰਾਬਰਟ ਵਾਡਰਾ ਨਾਲ ਜੁੜੇ ਮਨੀ ਲਾਂਡਰਿੰਗ...
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਦਾ ਤੀਜਾ ਖਿਡਾਰੀ (ਵਿਰਾਟ ਕੋਹਲੀ) 45 ਦੌੜਾਂ ਬਣਾ ਕੇ ਆਊਟ
. . .  about 1 hour ago
ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਰਾਜਸਥਾਨ ਫੀਡਰ 'ਚ ਮਾਰੀ ਛਾਲ
. . .  about 1 hour ago
ਮੱਲਾਂਵਾਲਾ, 24 ਜਨਵਰੀ (ਗੁਰਦੇਵ ਸਿੰਘ)- ਕਰਜ਼ੇ ਤੋਂ ਪਰੇਸ਼ਾਨ ਇੱਕ ਕਿਸਾਨ ਵਲੋਂ ਰਾਜਸਥਾਨ ਫੀਡਰ (ਨਹਿਰ) 'ਚ ਛਾਲ ਮਾਰ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ। ਕਿਸਾਨ ਦੀ ਪਹਿਚਾਣ ਕਸ਼ਮੀਰ ਸਿੰਘ...
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 10 ਓਵਰਾ ਤੋਂ ਬਾਅਦ ਭਾਰਤ 115/2
. . .  about 1 hour ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਦਾ ਦੂਜਾ ਖਿਡਾਰੀ (ਕੇ.ਐੱਲ ਰਾਹੁਲ) 56 ਦੌੜਾਂ ਬਣਾ ਕੇ ਆਊਟ
. . .  about 1 hour ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਕੇ.ਐੱਲ ਰਾਹੁਲ ਦੀਆਂ 50 ਦੌੜਾਂ ਪੂਰੀਆਂ
. . .  about 1 hour ago
ਤਕਨੀਕੀ ਖ਼ਰਾਬੀ ਕਾਰਨ ਵਾਪਸ ਮੁੜੀ ਬੈਂਗਲੁਰੂ-ਫੁਕੇਟ ਉਡਾਣ
. . .  about 1 hour ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 5 ਓਵਰਾ ਤੋਂ ਬਾਅਦ ਭਾਰਤ 57/1
. . .  about 1 hour ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 5ਵੇਂ ਓਵਰ 'ਚ ਭਾਰਤ 50 ਦੌੜਾਂ ਪਾਰ
. . .  about 1 hour ago
ਈ.ਡੀ ਨੇ ਮੰਗਿਆ ਸੀ.ਸੀ ਥੰਪੀ ਦਾ ਹੋਰ ਰਿਮਾਂਡ
. . .  about 1 hour ago
ਸ੍ਰੀ ਮੁਕਤਸਰ ਸਾਹਿਬ ਦੇ ਕਈ ਪਿੰਡਾਂ 'ਚ ਟਿੱਡੀ ਦਲ ਦੇ ਕੀਟ ਮਿਲਣ ਕਾਰਨ ਚਿੰਤਾ 'ਚ ਡੁੱਬੇ ਕਿਸਾਨ
. . .  about 1 hour ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਦਾ ਪਹਿਲਾ ਖਿਡਾਰੀ (ਰੋਹਿਤ ਸ਼ਰਮਾ) 7 ਦੌੜਾਂ ਬਣਾ ਕੇ ਆਊਟ
. . .  about 1 hour ago
ਸਿੱਖਿਆ ਬੋਰਡ ਵਲੋਂ ਓਪਨ ਸਕੂਲ ਦੀ 10ਵੀਂ ਅਤੇ 12ਵੀਂ ਸ਼੍ਰੇਣੀ 'ਚ ਦਾਖ਼ਲੇ ਦੀਆਂ ਮਿਤੀਆਂ 'ਚ ਵਾਧਾ
. . .  about 2 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 204 ਦੌੜਾਂ ਦਾ ਵਿਸ਼ਾਲ ਟੀਚਾ
. . .  about 2 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 20ਵੇਂ ਓਵਰ 'ਚ ਨਿਊਜ਼ੀਲੈਂਡ 200 ਦੌੜਾਂ ਪਾਰ
. . .  about 2 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦੇ ਰਾਸ ਟੇਲਰ ਦੀਆਂ 50 ਦੌੜਾਂ ਪੂਰੀਆਂ
. . .  about 2 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦਾ 5ਵਾਂ ਖਿਡਾਰੀ ਇੱਕ ਦੌੜ ਬਣਾ ਕੇ ਆਊਟ
. . .  about 2 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦਾ ਚੌਥਾ ਖਿਡਾਰੀ (ਵਿਲੀਅਮਸਨ) 51 ਦੌੜਾਂ ਬਣਾ ਕੇ ਆਊਟ
. . .  about 2 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦੇ ਕਪਤਾਨ ਵਿਲੀਅਮਸਨ ਦੀਆਂ 50 ਦੌੜਾਂ ਪੂਰੀਆਂ
. . .  about 2 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 16 ਓਵਰਾਂ ਤੋਂ ਬਾਅਦ ਨਿਊਜ਼ੀਲੈਂਡ 165/3
. . .  about 2 hours ago
ਨਿਰਭੈਆ ਮਾਮਲਾ : ਦੋਸ਼ੀਆਂ ਦੇ ਵਕੀਲ ਵੱਲੋਂ ਅਦਾਲਤ ਵਿਚ ਫਿਰ ਤੋਂ ਅਪੀਲ ਦਾਇਰ
. . .  about 2 hours ago
ਕਰਜ਼ੇ ਤੋਂ ਪਰੇਸ਼ਾਨ ਨੌਜਵਾਨ ਵਲੋਂ ਖ਼ੁਦਕੁਸ਼ੀ
. . .  about 2 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦਾ ਤੀਸਰਾ ਖਿਡਾਰੀ ਬਿਨਾਂ ਕੋਈ ਦੌੜ ਬਣਾਏ ਆਊਟ
. . .  about 2 hours ago
ਲੜਕੀ ਨਾਲ ਕਥਿਤ ਸਮੂਹਿਕ ਜਬਰ ਜਨਾਹ
. . .  about 2 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦਾ ਦੂਜਾ ਖਿਡਾਰੀ (ਮੁਨਰੋ) 59 ਦੌੜਾਂ ਬਣਾ ਕੇ ਆਊਟ
. . .  about 2 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 11ਵੇਂ ਓਵਰ 'ਚ ਨਿਊਜ਼ੀਲੈਂਡ 100 ਦੌੜਾਂ ਪਾਰ
. . .  about 3 hours ago
ਜੇ.ਐਨ.ਯੂ ਹੋਸਟਲ ਮੈਨੂਅਲ ਮਾਮਲਾ : ਦਿੱਲੀ ਹਾਈਕੋਰਟ ਵੱਲੋਂ ਵਿਦਿਆਰਥੀਆਂ ਨੂੰ ਅੰਤਰਿਮ ਰਾਹਤ
. . .  about 3 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 10 ਓਵਰਾਂ ਤੋਂ ਬਾਅਦ ਨਿਊਜ਼ੀਲੈਂਡ 91/1
. . .  about 3 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦਾ ਪਹਿਲਾ ਖਿਡਾਰੀ (ਗਪਟਿਲ) 30 ਦੌੜਾਂ ਬਣਾ ਕੇ ਆਊਟ
. . .  about 3 hours ago
ਮੁਸਲਮਾਨਾਂ ਨੂੰ ਗੁਮਰਾਹ ਰਹੇ ਹਨ ਸਿਮੀ ਅਤੇ ਪੀ.ਐਫ.ਆਈ - ਯੂ.ਪੀ ਮੰਤਰੀ
. . .  about 3 hours ago
ਕੈਬਨਿਟ ਮੰਤਰੀ ਤ੍ਰਿਪਤ ਬਾਜਵਾ ਨੇ ਗੋਬਰ ਤੋਂ ਛੜੇ (ਲੱਕੜੀ) ਬਣਾਉਣ ਵਾਲੀ ਮਸ਼ੀਨ ਕੀਤੀ ਭੇਟ
. . .  about 3 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 5 ਓਵਰਾਂ ਤੋਂ ਬਾਅਦ ਨਿਊਜ਼ੀਲੈਂਡ 52/0
. . .  about 3 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 5ਵੇਂ ਓਵਰ 'ਚ ਨਿਊਜ਼ੀਲੈਂਡ ਦੀਆਂ 50 ਦੌੜਾਂ ਪੂਰੀਆਂ
. . .  about 3 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦੀ ਤੇਜ ਸ਼ੁਰੂਆਤ
. . .  about 3 hours ago
ਰਜਨੀਕਾਂਤ ਦੇ ਬਿਆਨ 'ਤੇ ਬਵਾਲ ਵਿਚਾਲੇ ਤਾਮਿਲਨਾਡੂ 'ਚ ਪੇਰੀਆਰ ਦੀ ਮੂਰਤੀ ਨਾਲ ਭੰਨਤੋੜ
. . .  about 3 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦੀ ਬੱਲੇਬਾਜ਼ੀ ਸ਼ੁਰੂ
. . .  about 3 hours ago
ਚੀਨ 'ਚ ਕੋਰੋਨਾ ਵਾਇਰਸ ਦਾ ਕਹਿਰ : ਭਾਰਤੀ ਦੂਤਘਰ ਨੇ ਬੀਜਿੰਗ 'ਚ ਹੋਣ ਵਾਲੇ ਗਣਤੰਤਰ ਦਿਵਸ ਸਮਾਰੋਹ ਨੂੰ ਕੀਤਾ ਰੱਦ
. . .  about 4 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਟਾਸ ਜਿੱਤ ਕੇ ਭਾਰਤ ਵੱਲੋਂ ਪਹਿਲਾ ਗੇਂਦਬਾਜ਼ੀ ਦਾ ਫ਼ੈਸਲਾ
. . .  about 4 hours ago
ਨੇਪਾਲ ਦੇ ਵਿਦੇਸ਼ ਮੰਤਰੀ ਵੱਲੋਂ ਪ੍ਰਧਾਨ ਮੰਤਰੀ ਮੋਦੀ ਨੂੰ 'ਸਗਰਮਥਾ ਸੰਵਾਦ' ਵਿਚ ਸ਼ਾਮਲ ਹੋਣ ਦਾ ਸੱਦਾ
. . .  about 4 hours ago
ਹੱਤਿਆ ਤੋਂ ਬਾਅਦ ਤੇਲ ਪਾ ਕੇ ਸਾੜੀ ਨੌਜਵਾਨ ਦੀ ਲਾਸ਼
. . .  about 4 hours ago
ਬੰਦ ਸਕੂਲ ਦੇ ਮੋਹਰਿਓਂ ਮਿਲੀ ਨੌਜਵਾਨ ਦੀ ਲਾਸ਼
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 23 ਅੱਸੂ ਸੰਮਤ 551

ਹਰਿਆਣਾ / ਹਿਮਾਚਲ

ਜੁਮਲੇਬਾਜ਼ੀ ਦੀ ਸਰਕਾਰ ਨੂੰ ਬਦਲਣ ਦਾ ਸਮਾਂ ਆ ਗਿਐ : ਕੁਮਾਰੀ ਸ਼ੈਲਜਾ

ਡੱਬਵਾਲੀ, 8 ਅਕਤੂਬਰ (ਇਕਬਾਲ ਸਿੰਘ ਸ਼ਾਂਤ)- ਹਰਿਆਣਾ ਪ੍ਰਦੇਸ਼ ਕਾਂਗਰਸ ਕਮੇਟੀ ਦੀ ਪ੍ਰਧਾਨ ਕੁਮਾਰੀ ਸ਼ੈਲਜਾ ਨੇ ਆਖਿਆ ਕਿ ਹਰਿਆਣਾ 'ਚ ਪੰਜ ਸਾਲ ਪਹਿਲਾਂ ਜੁਮਲੇਬਾਜ਼ੀ ਦੀ ਸਰਕਾਰ ਨੂੰ ਹੁਣ ਬਦਲਣ ਦਾ ਸਮਾਂ ਆ ਗਿਆ ਹੈ | ਲਗਾਤਾਰ ਝੂਠ ਬੋਲ-ਬੋਲ ਕੇ ਸੱਤਾ 'ਚ ਕਾਬਜ਼ ਹੋਈ ਭਾਜਪਾ ਵਲੋਂ ਆਮਦਨੀ ਦੁੱਗਣੀ ਤਾਂ ਦੂਰ ਅੱਜ ਸਵਾਮੀਨਾਥਨ ਰਿਪੋਰਟ ਦਾ ਜ਼ਿਕਰ ਵੀ ਨਹੀਂ ਹੋ ਰਿਹਾ | ਝੂਠ ਨਾਲ ਕਿਸਾਨਾਂ ਅਤੇ ਆਮ ਲੋਕਾਂ ਨੂੰ ਠੱਗਿਆ ਗਿਆ | ਕੁਮਾਰੀ ਸ਼ੈਲਜਾ ਅੱਜ ਡੱਬਵਾਲੀ ਹਲਕੇ ਦੇ ਪਿੰਡ ਚੌਟਾਲਾ ਵਿੱਚ ਕਾਂਗਰਸ ਉਮੀਦਵਾਰ ਦੀ ਹਮਾਇਤ 'ਚ ਚੋਣ ਜਲਸੇ ਨੂੰ ਸੰਬੋਧਨ ਕਰ ਰਹੇ ਸਨ | ਉੁਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਦੀ ਮਾੜੀ ਕਾਰਗੁਜ਼ਾਰੀਆਂ ਖਿਲਾਫ਼ ਕਿਸਾਨ ਅੰਦੋਲਨ ਕਰਨ ਨੂੰ ਮਜ਼ਬੂਰ ਹਨ ਪਰ ਉਸਦੀ ਕੋਈ ਕੋਈ ਸੁਣਵਾਈ ਨਹੀਂ ਹੋ ਰਹੀ | ਉਨ੍ਹਾਂ ਮੋਟਰ ਵਹੀਕਲ ਐਕਟ 'ਤੇ ਤਨਜ ਕਸਦਿਆਂ ਆਖਿਆ ਕਿ ਸ਼ਾਇਦ ਕਿਸਾਨ ਹੁਣ ਟਰੈਕਟਰ ਘਰੇ ਰੱਖ ਕੇ ਮੁੜ ਤੋਂ ਹਲਾਂ ਨਾਲ ਖੇਤੀ ਕਰਨਾ ਸ਼ੁਰੂ ਕਰ ਦੇਣਗੇ | ਉੁਨ੍ਹਾਂ ਕਿਹਾ ਪਿਛਲੇ ਵਰਿ੍ਹਆਂ 'ਚ ਕਿਸਾਨਾਂ ਸਮੇਤ ਸਮੁੱਚੇ ਸਾਰੇ ਲੋਕ ਚੰਗੇ ਦਿਨ ਲੱਭਦੇ ਰਹਿ ਗਏ ਪਰ ਉਹ ਕਿਸੇ ਨੂੰ ਲੱਭੇ ਨਹੀਂ | ਨਸ਼ਿਆਂ ਦੇ ਗੰਭੀਰ ਮਸਲੇ 'ਤੇ ਹਰਿਆਣਾ ਕਾਂਗਰਸ ਦੀ ਪ੍ਰਧਾਨ ਕੁਮਾਰੀ ਸ਼ੈਲਜਾ ਨੇ ਕਿਹਾ ਕਿ ਪਹਿਲਾਂ ਚਿੱਟੇ ਨੇ ਪੰਜਾਬ 'ਚ ਜਵਾਨੀ ਨੂੰ ਬਰਬਾਦ ਕੀਤਾ ਅਤੇ ਜਦੋਂ ਉੱਥੋਂ ਨਸ਼ੇ ਦੇ ਸੌਦਾਗਰ ਖਦੇੜ ਦਿੱਤੇ ਗਏ ਤਾਂ ਉਹ ਹਰਿਆਣਾ 'ਚ ਆ ਗਏ | ਉਨ੍ਹਾਂ ਕਿਹਾ ਕਿ ਲੋਕਦਲ ਸਰਕਾਰ ਸਮੇਂ ਚੂਰਾ ਪੋਸਤ ਹੋਇਆ ਕਰਦਾ ਸੀ, ਸਰਪੰਚ ਤੱਕ 'ਤੇ ਭੁੱਕੀ ਦਾ ਕੇਸ ਪਾ ਦਿੱਤਾ ਜਾਂਦਾ ਸੀ | ਹੁਣ ਮੌਜੂਦਾ ਸਰਕਾਰ ਸਮੇਂ ਉਸ ਤੋਂ ਵੀ ਕਈ ਗੁਣਾ ਵੱਧ ਖ਼ਤਰਨਾਕ ਚਿੱਟਾ ਆ ਗਿਆ ਹੈ | ਸੂਬੇ 'ਚ ਮਾਫੀਆ ਸਰਗਰਮ ਹੈ ਅਤੇ ਚਿੱਟਾ ਸ਼ਰੇਆਮ ਵਿਕ ਰਿਹਾ ਹੈ | ਉਨ੍ਹਾਂ ਕਿਹਾ ਕਿ ਸਾਡਾ ਆਪਣੀ ਆਗਾਮੀ ਪੀੜ੍ਹੀ ਨੂੰ ਬਚਾਉਣਾ ਮੁੱਢਲਾ ਫਰਜ਼ ਹੈ | ਜੇਕਰ ਹਰਿਆਣਾ ਦੀ ਕਾਂਗਰਸ ਦੀ ਸਰਕਾਰ ਆਈ ਤਾਂ ਸਭ ਤੋਂ ਪਹਿਲਾਂ ਨਸ਼ੇ ਦੇ ਮਾਫਿਆ ਨੂੰ ਜੜੋਂ ਪੁੱਟਿਆ ਜਾਵੇਗਾ | ਕੁਮਾਰੀ ਸ਼ੈਲਜਾ ਨੇ ਕਿਹਾ ਕਿ ਪਹਿਲਾ ਲੋਕ ਸਭਾ 'ਚ ਚੌਟਾਲਾ ਪਿੰਡ ਨੇ ਵੀ ੳਨ੍ਹਾਂ ਨੂੰ ਜਿਤਾ ਕੇ ਭੇਜਿਆ ਸੀ | ਪਿੰਡ ਚੌਟਾਲਾ ਨੇ ਦਮਨ ਵੀ ਵੇਖਿਆ ਹੈ ਅਤੇ ਚੰਗਾ ਸਮਾਂ ਵੀ ਵੇਖਿਆ ਹੈ | ਹੁਣ ਰਾਜਨੀਤੀ ਬਦਲ ਗਈ ਹੈ ਅਤੇ ਵੱਡੀਆਂ ਚੁਣੌਤੀਆਾ ਸਾਹਮਣੇ ਹਨ | ਇਸ ਤੋਂ ਪਹਿਲਾਂ ਡਾ: ਕੇ.ਵੀ. ਸਿੰਘ ਨੇ ਕਿਹਾ ਕਿ ਜਵਾਨੀ ਅਤੇ ਕਿਸਾਨੀ ਦੋਵੇਂ ਖ਼ਤਰੇ ਵਿਚ ਹਨ | ਇਸ ਮੌਕੇ ਸਾਬਕਾ ਸੰਸਦ ਮੈਂਬਰ ਡਾ. ਸੁਸ਼ੀਲ ਇੰਦੌਰਾ ਸਮੇਤ ਵੱਡੀ ਗਿਣਤੀ ਵਿਚ ਕਾਂਗਰਸ ਵਰਕਰ ਅਤੇ ਪਿੰਡ ਦੇ ਲੋਕ ਮੌਜੂਦ ਸਨ |

ਐਚ. ਟੈੱਟ ਲਈ 7 ਤੋਂ 18 ਤੱਕ ਫ਼ਾਰਮ ਭਰੇ ਜਾਣਗੇ

ਪ੍ਰੀਖਿਆ 16-17 ਨਵੰਬਰ ਨੂੰ

ਟੋਹਾਣਾ, 8 ਅਕਤੂਬਰ (ਗੁਰਦੀਪ ਸਿੰਘ ਭੱਟੀ) - ਹਰਿਆਣਾ ਸਿੱਖਿਆ ਬੋਰਡ ਭਿਵਾਨੀ ਵਲੋਂ ਐਚ.ਟੈਟ ਪ੍ਰੀਖਿਆ ਸਬੰਧੀ ਸੂਚਨਾ ਜਾਰੀ ਕੀਤੀ ਹੈ | ਬੋਰਡ ਦੇ ਪ੍ਰਧਾਨ ਡਾ: ਜਗਬੀਰ ਸਿੰਘ ਨੇ ਦੱਸਿਆ ਕਿ ਐਚ.ਟੈਟ ਪ੍ਰੀਖਿਆ ਵਾਸਤੇ 7 ਤੋਂ 18 ਅਕਤੂਬਰ ਰਾਤ 12 ਵਜੇ ਤੱਕ ਪ੍ਰੀਖਿਆ ਫਾਰਮ ਆਨ ...

ਪੂਰੀ ਖ਼ਬਰ »

ਕਾਂਗਰਸ ਉਮੀਦਵਾਰ ਜਰਨੈਲ ਸਿੰਘ ਨੇ ਦਰਜਨ ਭਰ ਪਿੰਡਾਂ 'ਚ ਕੀਤਾ ਪ੍ਰਚਾਰ

ਰਤੀਆ, 8 ਅਕਤੂਬਰ (ਮੰਡੇਰ) - ਕਾਂਗਰਸ ਦੇ ਹਲਕਾ ਰਤੀਆ ਤੋਂ ਉਮੀਦਵਾਰ ਸਾਬਕਾ ਐਮ. ਐਲ. ਏ. ਜਰਨੈਲ ਸਿੰਘ ਨੇ ਘੱਗਰ ਪਾਰ ਦੇ ਦਰਜਨ ਭਰ ਪਿੰਡਾਂ 'ਚ ਚੋਣ ਪ੍ਰਚਾਰ ਕੀਤਾ | ਪਿੰਡ ਕਮਾਨਾਂ 'ਚ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਤੋਂ ਹਰ ਵਰਗ ਦੁਖੀ ਹੈ ਕਿਉਂਕਿ ...

ਪੂਰੀ ਖ਼ਬਰ »

ਹਰਿਆਣਾ ਅੰਦਰ ਵਿਧਾਨ ਸਭਾ ਚੋਣਾਂ ਲਈ ਕੱੁਲ 1168 ਉਮੀਦਵਾਰ ਚੋਣ ਮੈਦਾਨ 'ਚ

ਸ਼ਾਹਬਾਦ ਮਾਰਕੰਡਾ, 8 ਅਕਤੂਬਰ (ਅਵਤਾਰ ਸਿੰਘ)- ਹਰਿਆਣਾ ਅੰਦਰ ਹੋਣ ਜਾ ਰਹੀਆਂ ਵਿਧਾਨ ਸਭਾ ਦੀਆਂ ਆਮ ਚੋਣ-2019 ਲਈ ਉਮੀਦਵਾਰਾਂ ਵਲੋਂ ਆਪਣੇ ਨਾਂਅ ਵਾਪਸ ਲੈਣ ਦੇ ਅੱਜ ਆਖਰੀ ਦਿਨ ਦੀ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ ਲਈ ਕੁੱਲ 1168 ...

ਪੂਰੀ ਖ਼ਬਰ »

ਹਲਕਾ ਟੋਹਾਣਾ ਤੋਂ 20 ਉਮੀਦਵਾਰ ਮੈਦਾਨ 'ਚ

ਟੋਹਾਣਾ, 8 ਅਕਤੂਬਰ (ਗੁਰਦੀਪ ਸਿੰਘ ਭੱਟੀ) - ਵਿਧਾਨਸਭਾ ਹਲਕਾ ਟੋਹਾਣਾ ਵਾਸਤੇ 20 ਉਮੀਦਵਾਰ ਚੋਣ ਮੈਦਾਨ ਵਿੱਚ ਹਨ | 9 ਉਮੀਦਵਾਰ ਰਾਜਨੈਤਿਕ ਪਾਰਟੀਆਂ ਨਾਲ ਸਬੰਧਤ ਹਨ ਤੇ 11 ਆਜ਼ਾਦ ਉਮੀਦਵਾਰ ਮੈਦਾਨ ਵਿਚ ਹਨ | ਜਜਪਾ ਤੋਂ ਦਵਿੰਦਰ ਬਬਲੀ, ਆਮ ਆਦਮੀ ਪਾਰਟੀ ਤੋਂ ਅਜੈ ...

ਪੂਰੀ ਖ਼ਬਰ »

ਨਸ਼ਾ ਮੁਕਤੀ ਜਾਗਰਿਤੀ ਮੰਚ ਨੇ ਪੈਦਲ ਮਾਰਚ ਕੱਢਿਆ

ਏਲਨਾਬਾਦ, 8 ਅਕਤੂਬਰ (ਜਗਤਾਰ ਸਮਾਲਸਰ)- ਪਿੰਡ ਕਰੀਵਾਲਾ ਵਿਚ ਨਸ਼ਾ ਮੁਕਤੀ ਜਾਗਰਿਤੀ ਮੰਚ ਕਰੀਵਾਲਾ ਵਲੋਂ ਨਸ਼ਾਬੰਦੀ ਅਭਿਆਨ ਤਹਿਤ ਅੱਜ ਦੁਸਹਿਰੇ ਮੌਕੇ ਨੌਜਵਾਨਾਂ ਨੇ ਮਿਲ ਕੇ ਚਿੱਟੇ ਦੀਆਂ ਜ਼ੰਜੀਰਾਂ ਵਿਚ ਜਕੜੇ ਹੋਏ ਨੌਜਵਾਨਾਂ ਨੂੰ ਬਚਾਉਣ ਲਈ ਇਕਜੁੱਟਤਾ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਹਰਿਆਣਾ ਦੀ ਵਿਸ਼ੇਸ਼ ਬੈਠਕ 'ਚ ਚੋਣ ਰਣਨੀਤੀ ਬਣਾਈ

ਰਤੀਆ, 8 ਅਕਤੂਬਰ (ਬੇਅੰਤ ਕੌਰ ਮੰਡੇਰ)- ਸ਼੍ਰੋਮਣੀ ਅਕਾਲੀ ਦਲ ਹਰਿਆਣਾ ਦੀ ਵਿਸ਼ੇਸ਼ ਬੈਠਕ ਜ਼ਿਲ੍ਹਾ ਯੁਵਾ ਪ੍ਰਧਾਨ ਰਣਜੀਤ ਸਿੰਘ ਭਾਨੀਖੇੜਾ ਦੇ ਦਫ਼ਤਰ ਹੋਈ | ਇਸ ਮੌਕੇ ਮੇਜਰ ਭੁਪਿੰਦਰ ਸਿੰਘ ਬਾਦਲ ਅਤੇ ਪਰਵਿੰਦਰ ਸਿੰਘ ਲਾਲੀ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ...

ਪੂਰੀ ਖ਼ਬਰ »

ਵਿਧਾਨ ਸਭਾ ਚੋਣ ਨੂੰ ਲੈ ਕੇ ਪੁਲਿਸ ਵਲੋਂ ਵੱਖ-ਵੱਖ ਥਾਣਿਆਂ ਅਧੀਨ ਪੈਂਦੇ ਖੇਤਰਾਂ 'ਚ ਫਲੈਗ ਮਾਰਚ

ਸ਼ਾਹਬਾਦ ਮਾਰਕੰਡਾ, 8 ਅਕਤੂਬਰ (ਅਵਤਾਰ ਸਿੰਘ)- ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਕੁਰੂਕਸ਼ੇਤਰ ਦੇ ਥਾਣਾ ਯੂਨੀਵਰਸਿਟੀ, ਥਾਣਾ ਸ਼ਹਿਰੀ ਥਾਨੇਸਰ, ਥਾਣਾ ਸਦਰ ਥਾਨੇਸਰ ਅਤੇ ਥਾਣਾ ਝਾਂਸਾ ਅਧੀਨ ਆਉਂਦੇ ਖੇਤਰਾਂ ਵਿਚ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ...

ਪੂਰੀ ਖ਼ਬਰ »

ਭਾਜਪਾ ਵਲੋਂ ਹਰ ਵਰਗ ਨੂੰ ਸੁੱਖ-ਸਹੂਲਤਾਂ ਦੇਣ ਦਾ ਟੀਚਾ-ਲਛਮਣ ਨਾਪਾ

ਰਤੀਆ, 8 ਅਕਤੂਬਰ (ਬੇਅੰਤ ਕੌਰ ਮੰਡੇਰ)- ਭਾਜਪਾ ਸਰਕਾਰ ਦਾ ਇਕੋ ਟੀਚਾ ਹੈ ਕਿ ਦੇਸ਼ ਦੀ ਜਨਤਾ ਸੁਖੀ ਵਸੇ ਅਤੇ ਹਰ ਇਕ ਨੂੰ ਸੁੱਖ ਸਹੂਲਤਾਂ ਮਿਲਣ | ਇਹ ਪ੍ਰਗਟਾਵਾ ਹਲਕਾ ਰਤੀਆ ਤੋਂ ਭਾਜਪਾ ਦੇ ਉਮੀਦਵਾਰ ਐਡਵੋਕੇਟ ਲਕਛਮਣ ਨਾਪਾ ਨੇ ਪਿੰਡ ਲਧੂਵਾਸ ਵਿਚ ਸੰਬੋਧਨ ਕਰਦੇ ...

ਪੂਰੀ ਖ਼ਬਰ »

ਦੁਰਗਾ ਮੂਰਤੀ ਦਾ ਜਲ ਪ੍ਰਵਾਹ ਕਾਰਜ ਆਰੰਭ

ਕੋਲਕਾਤਾ, 8 ਅਕਤੂਬਰ (ਰਣਜੀਤ ਸਿੰਘ ਲੁਧਿਆਣਵੀ)- ਅੱਜ ਵਿਜੇ ਦਸ਼ਮੀ ਮੌਕੇ ਦੁਰਗਾ ਮੂਰਤੀ ਨੂੰ ਜਲ ਪ੍ਰਵਾਹ (ਵਿਸਰਜਨ) ਕਰਨ ਲਈ ਦੇਵੀ ਬਰਨ ਅਤੇ ਸਿੰਦੁਰ ਖੇਲਾ ਤੋਂ ਬਾਅਦ ਪੰਡਾਲ ਤੋਂ ਨਦੀ ਵੱਲ ਲੈ ਜਾਣ ਦਾ ਕੰਮ ਸਵੇਰ ਤੋਂ ਹੀ ਆਰੰਭ ਹੋ ਗਿਆ | ਦੇਵੀ ਦੀ ਘਰ ਵਾਪਸੀ ਮੌਕੇ ...

ਪੂਰੀ ਖ਼ਬਰ »

ਕੀ ਤੁਸੀਂ ਪਾਕਿਸਤਾਨੀ ਹੋ ਜੋ 'ਭਾਰਤ ਮਾਤਾ ਦੀ ਜੈ' ਨਹੀਂ ਬੋਲ ਰਹੇ...

ਟੋਹਾਣਾ, 8 ਅਕਤੂਬਰ (ਗੁਰਦੀਪ ਸਿੰਘ ਭੱਟੀ)- ਭਾਜਪਾ ਦੀ ਮਹਿਲਾ ਉਮੀਦਵਾਰ ਸੋਨਾਲੀ ਫੌਗਾਟ ਪਿੰਡ ਬਾਲਸਮੰਦ ਦੀ ਚੋਣ ਸਭਾ ਵਿੱਚ ਭਾਰਤ ਮਾਤਾ ਦੀ ਜੈ ਦੇ ਨਾਅਰੇ ਲਗਵਾਉਣ 'ਤੇ ਕਿਰਕਰੀ ਕਰਾ ਬੈਠੀ | ਸੋਨਾਲੀ ਫੌਗਾਟ ਵਲੋਂ ਬੁਲੰਦ ਕੀਤੇ ਗਏ ਭਾਰਤ ਮਾਤਾ ਦੀ ਜੈ ਦੇ ਨਾਅਰੇ ਦੀ ...

ਪੂਰੀ ਖ਼ਬਰ »

ਲੁੱਟਖੋਹ ਦੀ ਯੋਜਨਾ ਬਣਾ ਰਹੇ ਗਰੋਹ ਦੇ 3 ਮੈਂਬਰ ਕਾਬੂ, 5 ਫਰਾਰ

ਤਰਨ ਤਾਰਨ/ਪੱਟੀ, 8 ਅਗਸਤ (ਹਰਿੰਦਰ ਸਿੰਘ, ਕੁਲਵਿੰਦਰਪਾਲ ਸਿੰਘ ਕਾਲੇਕੇ)-ਥਾਣਾ ਸਦਰ ਪੱਟੀ ਦੀ ਪੁਲਿਸ ਨੇ ਲੁੱਟਖੋਹ ਦੀ ਯੋਜਨਾ ਬਣਾ ਰਹੇ ਗਰੋਹ ਦੇ 3 ਮੈਂਬਰਾਂ ਨੂੰ ਕਾਬੂ ਕਰਨ 'ਚ ਸਫ਼ਲਤਾ ਪ੍ਰਾਪਤ ਕੀਤੀ ਹੈ ਜਦਕਿ ਇਨ੍ਹਾਂ ਦੇ 5 ਸਾਥੀ ਫ਼ਰਾਰ ਹੋਣ 'ਚ ਕਾਮਯਾਬ ਹੋ ਗਏ | ...

ਪੂਰੀ ਖ਼ਬਰ »

ਐੱਸ.ਐੱਸ.ਪੀ. ਨੇ ਮੇਲੇ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ

ਝਬਾਲ, 8 ਅਕਤੂਬਰ (ਸੁਖਦੇਵ ਸਿੰਘ)-ਐਸ.ਐਸ.ਪੀ. ਤਰਨ ਤਾਰਨ ਧਰੁਵ ਦਹੀਆ ਗੁਰਦੁਆਰਾ ਬੀੜ੍ਹ ਬਾਬਾ ਬੁੱਢਾ ਸਾਹਿਬ ਵਿਖੇ ਚੱਲ ਰਹੇ ਸਾਲਾਨਾ ਜੋੜ ਮੇਲੇ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਪੁੱਜੇ | ਉਨ੍ਹਾਂ ਨੇ ਸੰਗਤਾਂ ਦੀ ਆਵਾਜਾਈ, ਪਾਰਕਿੰਗ ਅਤੇ ਤਾਇਨਾਤ ਕੀਤੇ ਗਏ ਪੁਲਿਸ ...

ਪੂਰੀ ਖ਼ਬਰ »

ਜਥੇਦਾਰ ਸੰਤੋਖ ਸਿੰਘ ਖ਼ਾਲਸਾ ਸਕੂਲ ਦੇ ਪੰਜਾਬੀ ਪੜ੍ਹਨ ਵਾਲੇ ਬੱਚਿਆਂ ਦੀ ਕੌਾਸਲਿੰਗ ਕੀਤੀ ਗਈ

ਨਵੀਂ ਦਿੱਲੀ, 8 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੀ ਪੰਜਾਬੀ ਹੈਲਪਲਾਈਨ ਜੋ ਕਿ ਪਿਛਲੇ 15 ਸਾਲ ਤੋਂ ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਲਈ ਲਗਾਤਾਰ ਨਿਸ਼ਕਾਮ ਸੇਵਾ ਕਰ ਰਹੀ ਹੈ | ਪੰਜਾਬੀ ਹੈਲਪਲਾਈਨ ਵਲੋਂ ਜਥੇਦਾਰ ਸੰਤੋਖ ਸਿੰਘ ਖ਼ਾਲਸਾ ਸਕੂਲ ਵਿਖੇ ...

ਪੂਰੀ ਖ਼ਬਰ »

ਭਾਜਪਾ ਉਮੀਦਵਾਰ ਘਣਸ਼ਿਆਮ ਅਰੋੜਾ ਵਲੋਂ ਜਨ ਸਭਾਵਾਂ ਦੌਰਾਨ ਆਪਣੇ ਲਈ ਵੋਟਾਂ ਦੀ ਮੰਗ

ਜਗਾਧਰੀ, 8 ਅਕਤੂਬਰ (ਜਗਜੀਤ ਸਿੰਘ)- ਯਮੁਨਾਨਗਰ ਵਿਧਾਨ ਸਭਾ ਸੀਟ ਤੋਂ ਭਾਜਪਾ ਦੇ ਉਮੀਦਵਾਰ ਘਣਸ਼ਿਆਮ ਅਰੋੜਾ ਵਲੋਂ ਅੱਜ ਹਲਕੇ ਅੰਦਰ ਕਈ ਜਨ ਸਭਾਵਾਂ ਨੂੰ ਸੰਬੋਧਨ ਕਰਦਿਆਂ ਲੋਕਾਂ ਨੂੰ ਭਾਜਪਾ ਦੇ ਹੱਕ ਵਿਚ ਭੁਗਤਣ ਦੀ ਅਪੀਲ ਕੀਤੀ ਗਈ | ਘਣਸ਼ਿਆਮ ਅਰੋੜਾ ਨੇ ਦਾਅਵਾ ...

ਪੂਰੀ ਖ਼ਬਰ »

203 ਗ੍ਰਾਮ ਹੈਰੋਇਨ ਸਮੇਤ ਇਕ ਨੌਜਵਾਨ ਕਾਬੂ

ਡੱਬਵਾਲੀ, 8 ਅਕਤੂਬਰ (ਇਕਬਾਲ ਸਿੰਘ ਸ਼ਾਂਤ)- ਸੀ.ਆਈ.ਏ. ਪੁਲਿਸ ਨੇ ਇਕ ਨੌਜਵਾਨ ਨੂੰ 203 ਗਰਾਮ ਚਿੱਟਾ (ਹੈਰੋਇਨ) ਸਮੇਤ ਗਿ੍ਫ਼ਤਾਰ ਕੀਤਾ ਹੈ | ਪੁਲਿਸ ਨੇ ਮੁਲਜ਼ਮ ਨੂੰ ਇਕ ਸਕੂਟੀ 'ਤੇ ਜਾਂਦੇ ਸਮੇਂ ਗਿ੍ਫ਼ਤਾਰ ਕੀਤਾ ਗਿਆ ਜਿਸ ਦੀ ਪਛਾਣ ਜਗਸੀਰ ਸਿੰਘ ਵਾਸੀ ਚੱਕ ਖੜਕ ...

ਪੂਰੀ ਖ਼ਬਰ »

ਸਰਕਾਰ ਨੇ ਪੰਜ ਸਾਲਾ 'ਚ ਫ਼ਤਿਹਾਬਾਦ ਨੂੰ ਨਸ਼ੇ ਦਾ ਘਰ ਬਣਾਇਆ- ਦੁਸ਼ਯੰਤ ਚੌਟਾਲਾ

ਫ਼ਤਿਹਾਬਾਦ, 8 ਅਕਤੂਬਰ (ਹਰਬੰਸ ਸਿੰਘ ਮੰਡੇਰ)- ਸਾਬਕਾ ਸੰਸਦ ਮੈਂਬਰ ਦੁਸ਼ਯੰਤ ਚੌਟਾਲਾ ਨੇ ਕਿਹਾ ਕਿ 5 ਸਾਲ ਪਹਿਲਾਂ ਫਤਿਹਾਬਾਦ ਦੇ ਨੌਜਵਾਨ ਖੇਡਾਂ ਵਿਚ ਅੱਗੇ ਸੀ ਅਤੇ ਉਨ੍ਹਾਂ ਕੋਲ ਰੋਜ਼ਗਾਰ ਵੀ ਸੀ ਪਰ ਮਨੋਹਰ ਸਰਕਾਰ ਨੇ ਹੁਣ ਫ਼ਤਿਹਾਬਾਦ ਨੂੰ ਨਸ਼ਿਆਂ ਦਾ ਘਰ ...

ਪੂਰੀ ਖ਼ਬਰ »

ਭਾਈ ਘਨੱਈਆ ਮਾਨਵ ਸੇਵਾ ਟਰੱਸਟ ਵਲੋਂ ਕੈਂਸਰ ਜਾਂਚ ਕੈਂਪ 543 ਲੋਕਾਂ ਨੇ ਕਰਵਾਈ ਆਪਣੀ ਸਰੀਰਕ ਜਾਂਚ

ਏਲਨਾਬਾਦ, 8 ਅਕਤੂਬਰ (ਜਗਤਾਰ ਸਮਾਲਸਰ)- ਭਾਈ ਘਨੱਈਆ ਮਾਨਵ ਸੇਵਾ ਟਰੱਸਟ ਸ਼ਾਖਾ ਏਲਨਾਬਾਦ ਵਲੋਂ ਅਜ਼ੀਜ਼ ਪ੍ਰਤਾਪ ਸਿੰਘ ਖੋਸਾ ਫਾਊਾਡੇਸ਼ਨ ਅਤੇ ਕੱਚਾ ਆੜਤੀ ਐਸੋਸੀਏਸ਼ਨ ਦੇ ਸਹਿਯੋਗ ਨਾਲ ਅੱਜ ਇੱਥੋਂ ਦੇ ਯਸ਼ ਰਿਸੋਰਟ ਵਿਚ ਪਹਿਲਾ ਮੁਫ਼ਤ ਕੈਂਸਰ ਜਾਂਚ ਕੈਂਪ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 15ਵੀਂ ਪ੍ਰਭਾਤ ਫੇਰੀ ਕੱਢੀ

ਸ਼ਾਹਬਾਦ ਮਾਰਕੰਡਾ, 8 ਅਕਤੂਬਰ (ਅਵਤਾਰ ਸਿੰਘ)- ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੋਜ਼ਾਨਾ ਅੰਮਿ੍ਤ ਵੇਲੇ ਕੱਢੀਆਂ ਜਾ ਰਹੀਆਂ ਪ੍ਰਭਾਤ ਫੇਰੀਆਂ ਦੀ ਲੜੀ ਤਹਿਤ ਅੱਜ ਤੜਕੇ 15ਵੀਂ ਪ੍ਰਭਾਤ ਫੇਰੀ ਸਥਾਨਕ ਇਤਿਹਾਸਕ ਗੁਰਦੁਆਰਾ ਸ੍ਰੀ ...

ਪੂਰੀ ਖ਼ਬਰ »

ਫ਼ਤਿਹਾਬਾਦ ਹਲਕੇ 'ਚ ਨਹੀਂ ਰਹੇਗਾ ਚਿੱਟੇ ਦਾ ਨਾਂਅ -ਗਿਲਾਖੇੜਾ

ਫ਼ਤਿਹਾਬਾਦ, 8 ਅਕਤੂਬਰ (ਮੰਡੇਰ) - ਕਾਂਗਰਸ ਦੇ ਉਮੀਦਵਾਰ ਪ੍ਰਹਿਲਾਦ ਸਿੰਘ ਗਿਲਾਖੇੜਾ ਨੇ ਅੱਜ ਪਿੰਡ ਬੀਗੜ, ਢਾਣੀ ਮੀਆਂ ਖਾਂ,ਚਬਲਾਮੋਰੀ, ਸਾਲਮ ਖੇੜਾ ਸਮੇਤ ਦਰਜਨਾਂ ਪਿੰਡਾ ਦਾ ਦੌਰਾ ਕੀਤਾ ਤੇ ਵੋਟਾਂ ਲਈ ਅਪੀਲ ਕੀਤੀ | ਪਿੰਡਾਂ ਵਿਚ ਪਹੁੰਚਣ 'ਤੇ ਲੋਕਾਂ ਨੇ ਗਿਲਾ ...

ਪੂਰੀ ਖ਼ਬਰ »

ਜ਼ਿਲ੍ਹੇ ਭਰ ਅੰਦਰ ਦੁਸਹਿਰੇ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ

ਜਗਾਧਰੀ, 8 ਅਕਤੂਬਰ (ਜਗਜੀਤ ਸਿੰਘ)- ਜ਼ਿਲ੍ਹੇ ਭਰ ਅੰਦਰ ਦੁਸਹਿਰੇ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ | ਦੁਸਹਿਰੇ ਦੇ ਸਬੰਧ ਵਿਚ ਸਥਾਨਕ ਸ਼ਹਿਰ ਵਿਖੇ ਦੁਸਹਿਰਾ ਗਰਾਊਾਡ, ਜਗਾਧਰੀ ਵਰਕਸ਼ਾਪ, ਸਿਟੀ ਸੈਂਟਰ, ਆਰਮੀ ਗਰਾਊਾਡ ਤੇ ਪੇਪਰ ਮਿੱਲ ਗਰਾਊਾਡ ਤੋਂ ...

ਪੂਰੀ ਖ਼ਬਰ »

ਗੁਰਦੁਆਰਾ ਸੀਸਗੰਜ ਸਾਹਿਬ ਵਿਖੇ ਸੰਗਤ ਵਲੋਂ ਅੰਤਰਰਾਸ਼ਟਰੀ ਨਗਰ ਕੀਰਤਨ ਦਾ ਭਰਵਾਂ ਸਵਾਗਤ

ਕਰਨਾਲ, 8 ਅਕਤੂਬਰ (ਗੁਰਮੀਤ ਸਿੰਘ ਸੱਗੂ)- ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਤਰਰਾਸ਼ਟਰੀ ਨਗਰ ਕੀਰਤਨ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਚੱਲ ਕੇ ਭਾਰਤ ਦੀ ਯਾਤਰਾ ਕਰਨ ਉਪਰੰਤ ਬੀਤੀ ਰਾਤ 8 ਵਜੇ ਦੇ ਕਰੀਬ ਜ਼ਿਲ੍ਹਾ ਤਾਰਾਵਾੜੀ ਦੇ ...

ਪੂਰੀ ਖ਼ਬਰ »

ਜਨਤਾ ਦੇ ਨਾਲ ਖੜ੍ਹਨ ਪ੍ਰਧਾਨ ਮੰਤਰੀ-ਥਰੂਰ

ਨਵੀਂ ਦਿੱਲੀ, 8 ਅਕਤੂਬਰ (ਉਪਮਾ ਡਾਗਾ ਪਾਰਥ)-ਕਾਂਗਰਸ ਨੇਤਾ ਸ਼ਸ਼ੀ ਥਰੂਰ ਨੇ ਭਾਜਪਾ ਵਲੋਂ ਦਿੱਤੇ 'ਨਵਾਂ ਭਾਰਤ' ਰਾਹੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਨਿਸ਼ਾਨਾ ਬਣਾਉਂਦਿਆਂ ਕਿਹਾ ਕਿ ਕੀ ਨਵੇਂ ਭਾਰਤ 'ਚ ਹਰ ਵਾਰ ਸਰਕਾਰ ਦੀਆਂ ਨੀਤੀਆਂ ਦੀ ਆਲੋਚਨਾ ਕਰਨ 'ਤੇ ...

ਪੂਰੀ ਖ਼ਬਰ »

'ਮਨ ਕੀ ਬਾਤ' ਕਿਤੇ ਮੌਨ ਦੀ ਬਾਤ ਨਾ ਬਣ ਜਾਵੇ
ਜਨਤਾ ਦੇ ਨਾਲ ਖੜ੍ਹਨ ਪ੍ਰਧਾਨ ਮੰਤਰੀ-ਥਰੂਰ

ਨਵੀਂ ਦਿੱਲੀ, 8 ਅਕਤੂਬਰ (ਉਪਮਾ ਡਾਗਾ ਪਾਰਥ)-ਕਾਂਗਰਸ ਨੇਤਾ ਸ਼ਸ਼ੀ ਥਰੂਰ ਨੇ ਭਾਜਪਾ ਵਲੋਂ ਦਿੱਤੇ 'ਨਵਾਂ ਭਾਰਤ' ਰਾਹੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਨਿਸ਼ਾਨਾ ਬਣਾਉਂਦਿਆਂ ਕਿਹਾ ਕਿ ਕੀ ਨਵੇਂ ਭਾਰਤ 'ਚ ਹਰ ਵਾਰ ਸਰਕਾਰ ਦੀਆਂ ਨੀਤੀਆਂ ਦੀ ਆਲੋਚਨਾ ਕਰਨ 'ਤੇ ...

ਪੂਰੀ ਖ਼ਬਰ »

ਨਫੇ ਸਿੰਘ, ਸੋਹਨ ਲਾਲ ਗੁਪਤਾ ਤੇ ਰਾਜਿੰਦਰ ਅੰਜਨਥਾਲੀ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੀ ਮੌਜੂਦਗੀ 'ਚ ਭਾਜਪਾ 'ਚ ਸ਼ਾਮਿਲ

ਕਰਨਾਲ, 8 ਅਕਤੂਬਰ (ਗੁਰਮੀਤ ਸਿੰਘ ਸੱਗੂ)- ਕਾਂਗਰਸ ਅਤੇ ਜੇ.ਜੇ.ਪੀ. ਨੂੰ ਉਦੋਂ ਵੱਡਾ ਝਟਕਾ ਲੱਗਾ ਜਦੋਂ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੀ ਪ੍ਰੇਰਨਾ ਸਦਕਾ ਸਾਬਕਾ ਵਿਧਾਇਕ ਨਫੇ ਸਿੰਘ ਵਾਲਮੀਕੀ, ਸੋਹਣ ਲਾਲ ਗੁਪਤਾ, ਜੋ ਬਸਪਾ ਦੀ ਟਿਕਟ 'ਤੇ ਚੋਣ ਲੜ ਚੁੱਕੇ ਹਨ ਅਤੇ ...

ਪੂਰੀ ਖ਼ਬਰ »

ਇਨੈਲੋ ਦੇ ਹੱਕ 'ਚ ਵੋਟਾਂ ਪਾਉਣ ਦੀ ਕੀਤੀ ਅਪੀਲ

ਨਰਾਇਣਗੜ੍ਹ, 8 ਅਕਤੂਬਰ (ਪੀ ਸਿੰਘ)- ਇਨੈਲੋ ਆਗੂ ਜਗਮਾਲ ਸਿੰਘ ਰੋਲੋਂ ਵਲੋਂ ਨਰਾਇਣਗੜ੍ਹ ਦੇ ਮੁੱਖ ਬਾਜ਼ਾਰ ਤੋਂ ਆਪਣੀ ਚੋਣ ਪ੍ਰਚਾਰ ਮੁਹਿੰਮ ਦਾ ਆਗਾਜ਼ ਕੀਤਾ ਗਿਆ | ਉਨ੍ਹਾਂ ਨੇ ਬਾਜ਼ਾਰ ਦੀਆਂ ਸਾਰੀਆਂ ਦੁਕਾਨਾਂ 'ਤੇ ਜਾ ਕੇ ਦੁਕਾਨਦਾਰਾਂ ਕੋਲੋਂ ਵੋਟਾਂ ਦੀ ਮੰਗ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX