ਤਾਜਾ ਖ਼ਬਰਾਂ


ਹੈਦਰਾਬਾਦ : ਮਹਿਲਾ ਡਾਕਟਰ ਜਬਰ ਜਨਾਹ ਮਾਮਲੇ ਦੇ ਚਾਰ ਦੋਸ਼ੀ ਪੁਲਿਸ ਮੁੱਠਭੇੜ 'ਚ ਢੇਰ
. . .  25 minutes ago
ਹੈਦਰਾਬਾਦ, 6 ਦਸੰਬਰ- ਹੈਦਰਾਬਾਦ ਦੇ ਸ਼ਾਦਨਗਰ 'ਚ ਇੱਕ ਮਹਿਲਾ ਡਾਕਟਰ (ਪਸ਼ੂਆਂ) ਨਾਲ ਜਬਰ ਜਨਾਹ ਅਤੇ ਹੱਤਿਆ ਕਰਨ ਦੇ ਮਾਮਲੇ 'ਚ ਚਾਰ ਦੋਸ਼ੀਆਂ ਨੂੰ ਪੁਲਿਸ ਨੇ ਮੁੱਠਭੇੜ...
ਅੱਜ ਦਾ ਵਿਚਾਰ
. . .  30 minutes ago
ਖ਼ਾਲਸਾ ਏਡ' ਸੰਸਥਾਪਕ ਰਵੀ ਸਿੰਘ ਨੇ ਪਿੰਗਲਵਾੜਾ ਸੰਸਥਾ ਦੇ ਮਾਨਾਂ ਵਾਲਾ ਕੈਂਪਸ ਦਾ ਕੀਤਾ ਦੌਰਾ
. . .  1 day ago
ਮਾਨਾਂ ਵਾਲਾ, 05 ਦਸੰਬਰ (ਗੁਰਦੀਪ ਸਿੰਘ ਨਾਗੀ)-ਅੰਤਰਰਾਸ਼ਟਰੀ ਪੱਧਰ ਦੀ ਸਿੱਖ ਸੰਸਥਾ, ਜਿਸ ਨੇ ਦੇਸ਼ ਵਿਦੇਸ਼ ਵਿਚ ਹਰ ਆਫ਼ਤ ਦੌਰਾਨ ਮਾਨਵਤਾ ਦੀ ਹਿੱਕ ਡਾਹ ਕੇ ਸੇਵਾ ਕੀਤੀ, ਦੇ ਸੰਸਥਾਪਕ ਰਵੀ ਸਿੰਘ ਅੱਜ ਅਚਨਚੇਤ ...
ਨਵੀਂ ਦਿੱਲੀ : ਅਮਰੀਕੀ ਪ੍ਰਤੀਨਿਧੀ ਸਭਾ ਦੇ ਪ੍ਰਧਾਨ ਨੈਂਸੀ ਪੇਲੋਸੀ ਦਾ ਐਲਾਨ - ਟਰੰਪ 'ਤੇ ਚੱਲੇਗਾ ਮਹਾਂਦੋਸ਼
. . .  1 day ago
ਮੰਗੇਤਰ ਨਾਲ ਘੁੰਮਣ ਗਈ ਲੜਕੀ ਦੀ ਭੇਦਭਰੇ ਹਾਲਾਤ 'ਚ ਮੌਤ, ਪੀੜਤ ਪਰਿਵਾਰ ਨੇ ਹਵਾਈ ਅੱਡਾ ਮਾਰਗ ਕੀਤਾ ਜਾਮ
. . .  1 day ago
ਰਾਜਾਸਾਂਸੀ, 5 ਦਸੰਬਰ (ਹਰਦੀਪ ਸਿੰਘ ਖੀਵਾ ,ਹੇਰ) - ਪੁਲਿਸ ਥਾਣਾ ਕੰਬੋ ਅਧੀਨ ਆਉਂਦੇ ਪਿੰਡ ਨੌਸ਼ਹਿਰਾ ਖ਼ੁਰਦ ਦੀ ਇਕ ਨੌਜਵਾਨ ਲੜਕੀ ਆਪਣੇ ਮੰਗੇਤਰ ਨਾਲ ਘੁੰਮਣ ਲਈ ਗਈ ਤਾਂ ਉਸ ਦੀ ਭੇਦ ਭਰੇ ਹਾਲਾਤ 'ਚ ਮੌਤ ਹੋ ਗਈ। ਜਿਸ 'ਤੇ ਪੁਲਿਸ ਵੱਲੋਂ ਧਾਰਾ 174 ਦੀ ਕਾਰਵਾਈ...
ਬਾਪ ਨੇ ਆਪਣੀ ਨਾਬਾਲਗ ਲੜਕੀ ਨੂੰ ਬਣਾਇਆ ਆਪਣੀ ਹਵਸ ਦਾ ਸ਼ਿਕਾਰ
. . .  1 day ago
ਜ਼ੀਰਕਪੁਰ, 5 ਦਸੰਬਰ (ਹੈਪੀ ਪੰਡਵਾਲਾ) - ਚੰਡੀਗੜ੍ਹ ਅੰਬਾਲਾ ਸੜਕ 'ਤੇ ਪਿੰਡ ਸਿੰਘਪੁਰਾ ਨੇੜੇ ਝੁੱਗੀਆਂ 'ਚ ਇਕ ਕਲਯੁਗੀ ਪਿਉ ਵੱਲੋਂ ਆਪਣੀ ਨਾਬਾਲਗ ਧੀ ਨਾਲ ਜਬਰ ਜਨਾਹ ਕਰਨ ਦਾ ਗੈਰ ਸਮਾਜੀ ਮਾਮਲਾ ਸਾਹਮਣੇ ਆਇਆ। ਪੁਲਿਸ ਵੱਲੋਂ ਦੋਸ਼ੀ ਕਾਬੂ ਕਰ ਲਿਆ...
90 ਫ਼ੀਸਦੀ ਸੜ ਚੁੱਕੀ ਜਬਰ ਜਨਾਹ ਪੀੜਤਾ ਨੇ ਇਕ ਕਿੱਲੋਮੀਟਰ ਚੱਲ ਕੇ ਮਦਦ ਦੀ ਕੀਤੀ ਸੀ ਅਪੀਲ
. . .  1 day ago
ਉਨਾਵ, 5 ਦਸੰਬਰ - ਹਿੰਦੂ ਨਗਰ ਪਿੰਡ ਵਿਚ ਜਬਰ ਜਨਾਹ ਪੀੜਤਾ ਨੂੰ ਜਿਊਂਦਾ ਸਾੜਨ ਦੀ ਕੋਸ਼ਿਸ਼ ਦੇ ਮਾਮਲੇ ਵਿਚ ਨਵਾਂ ਖ਼ੁਲਾਸਾ ਹੋਇਆ ਹੈ। 90 ਫ਼ੀਸਦੀ ਸੜ ਚੁੱਕੀ ਪੀੜਤ ਕਰੀਬ ਇਕ ਕਿੱਲੋਮੀਟਰ ਤੱਕ ਪੈਦਲ ਚਲੀ ਤੇ ਮਦਦ ਦੀ ਗੁਹਾਰ ਲਗਾਈ...
ਬੇਰੁਜ਼ਗਾਰ ਅਧਿਆਪਕਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਦਾ ਫੂਕਿਆ ਪੁਤਲਾ
. . .  1 day ago
ਨਾਭਾ, 5 ਦਸੰਬਰ (ਕਰਮਜੀਤ ਸਿੰਘ) - ਬੇਰੁਜ਼ਗਾਰ ਅਧਿਆਪਕਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਹਲਕਾ ਵਿਧਾਇਕ ਅਤੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਰਿਹਾਇਸ਼ ਦੇ ਸਾਹਮਣੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ। ਉਹ ਰੋਸ ਭਰੇ ਅੰਦਾਜ਼ ਵਿਚ ਸਰਕਾਰ ਦੇ...
ਸਾਬਕਾ ਸੈਨਿਕ ਦੀ ਸੜਕ ਹਾਦਸੇ 'ਚ ਮੌਤ
. . .  1 day ago
ਲੌਂਗੋਵਾਲ, 5 ਦਸੰਬਰ (ਸ.ਸ.ਖੰਨਾ) - ਦੋ ਸਾਲ ਪਹਿਲਾ ਫ਼ੌਜ ਵਿਚੋਂ ਸੇਵਾ ਮੁਕਤਾ ਹੋਏ ਕੁਲਵਿੰਦਰ ਸਿੰਘ ਪੁੱਤਰ ਭੋਲਾ ਸਿੰਘ ਨਹਿਲ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਜਿਸ ਕਾਰਨ ਇਲਾਕੇ ਵਿਚ ਸੋਗ ਦਾ ਮਾਹੌਲ ਪੈਦਾ ਹੋ...
ਪਿਆਜ਼ ਨੇ ਮੋਦੀ ਸਰਕਾਰ ਨੂੰ ਉੱਚ ਪੱਧਰੀ ਮੀਟਿੰਗ ਬੁਲਾਉਣ ਲਈ ਕੀਤਾ ਮਜਬੂਰ
. . .  1 day ago
ਨਵੀਂ ਦਿੱਲੀ, 5 ਦਸੰਬਰ - ਦੇਸ਼ ਭਰ ਵਿਚ ਪਿਆਜ਼ ਦੀਆਂ ਕੀਮਤਾਂ ਵਿਚ ਬੇਹੱਦ ਵਾਧੇ ਨਾਲ ਮੋਦੀ ਸਰਕਾਰ ਦੇ ਮੱਥੇ 'ਤੇ ਤਰੇਲੀਆਂ ਪੈਣੀਆਂ ਸ਼ੁਰੂ ਹੋ ਗਈਆਂ ਹਨ। ਇਸ ਸੰਦਰਭ ਵਿਚ ਅੱਜ ਸ਼ਾਮ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਉੱਚ ਪੱਧਰੀ ਬੈਠਕ ਹੋ...
ਸ਼੍ਰੋਮਣੀ ਅਕਾਲੀ ਦਲ ਦੇ 100 ਸਾਲਾ ਸਥਾਪਨਾ ਦਿਵਸ ਦੀਆਂ ਤਿਆਰੀਆਂ ਸਬੰਧੀ ਇੱਕ ਉੱਚ ਪੱਧਰੀ ਕਮੇਟੀ ਦਾ ਗਠਨ
. . .  1 day ago
ਚੰਡੀਗੜ੍ਹ, 5 ਦਸੰਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਦਸੰਬਰ 2020 ਵਿਚ ਸ਼੍ਰੋਮਣੀ ਅਕਾਲੀ ਦਲ ਦੇ 100 ਸਾਲ ਪੂਰੇ ਹੋ ਜਾਣ ਤੇ ਸ਼ਤਾਬਦੀ ਸਮਾਗਮਾਂ ਦੀ ਰੂਪ-ਰੇਖਾ ਉਲੀਕਣ ਲਈ ਪਾਰਟੀ ਦੀ ਉਚ ਪੱਧਰੀ ਕਮੇਟੀ ਦਾ ਗਠਨ ਕੀਤਾ ਗਿਆ...
ਪ੍ਰਮੱਖ ਉੁਦਯੋਗਾਂ, ਐਮ.ਐਸ.ਐਮ.ਈਜ਼ ਅਤੇ ਸਟਾਰਟਅਪਜ਼ ਨੂੰ ਦਰਸਾਉਂਦੀ ਪ੍ਰਦਰਸ਼ਨੀ ਨਾਲ ਸ਼ੁਰੂ ਹੋਇਆ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ
. . .  1 day ago
ਐਸ.ਏ.ਐਸ ਨਗਰ (ਮੁਹਾਲੀ), 5 ਦਸੰਬਰ - ਸਥਾਨਕ ਇੰਡੀਅਨ ਸਕੂਲ ਆਫ਼ ਬਿਜ਼ਨਸ ਵਿਖੇ 2 ਦਿਨਾ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ-2019 ਦੀ ਸ਼ੁਰੂਆਤ ਕਰਦੇ ਹੋਏ ਇੱਕ ਪ੍ਰਦਰਸ਼ਨੀ ਦਾ ਉਦਘਾਟਨ ਕੀਤਾ ਗਿਆ। ਜਿੱਥੇ ਸਿਖਰਲੇ ਘਰੇਲੂ ਤੇ ਅੰਤਰਰਾਸ਼ਟਰੀ ਉਦਯੋਗਾਂ ਵੱਲੋਂ...
ਉੱਘੀ ਕਬੱਡੀ ਫੈਡਰੇਸ਼ਨ ਨੇ ਆਪਣੇ 'ਤੇ ਗੈਂਗਸਟਰਾਂ ਨਾਲ ਸੰਬੰਧਾਂ ਦੇ ਲੱਗੇ ਦੋਸ਼ਾਂ ਨੂੰ ਨਕਾਰਿਆਂ
. . .  1 day ago
ਮੋਗਾ, 5 ਦਸੰਬਰ (ਗੁਰਤੇਜ ਸਿੰਘ ਬੱਬੀ) - ਮੇਜਰ ਲੀਗ ਕਬੱਡੀ ਫੈਡਰੇਸ਼ਨ ਨੇ ਆਪਣੇ 'ਤੇ ਗੈਂਗਸਟਰ ਤੇ ਡਰੱਗ ਮਨੀ ਦੇ ਦੋਸ਼ਾਂ ਨੂੰ ਨਕਾਰਦੇ ਹੋਏ, ਅੱਜ ਮੋਗਾ ਵਿਖੇ ਫੈਡਰੇਸ਼ਨ ਦੇ ਚੀਫ਼ ਪੈਟਰਨ ਤੇ ਕੌਮਾਂਤਰੀ ਕਬੱਡੀ ਖਿਡਾਰੀ ਦੇਵੀ ਦਿਆਲ ਸ਼ਰਮਾ, ਚੇਅਰਮੈਨ ਹਾਕਮ ਸਿੰਘ ਟੋਨਾ...
ਦੁੱਧ ਵਾਲੇ ਟੈਂਪੂ ਦੀ ਲਪੇਟ 'ਚ ਆਉਣ ਨਾਲ ਬੱਚੇ ਦੀ ਮੌਤ
. . .  1 day ago
ਮਹਿਲ ਕਲਾਂ, 5 ਦਸੰਬਰ (ਅਵਤਾਰ ਸਿੰਘ ਅਣਖੀ) - ਪਿੰਡ ਕਲਾਲਮਾਜਰਾ ਵਿਖੇ ਧਨੇਰ ਲਿੰਕ ਰੋਡ 'ਤੇ ਸਥਿਤ ਇਕ ਬਸਤੀ ਵਿਚ ਅੱਜ ਸਵੇਰੇ ਦੁੱਧ ਢੋਣ ਵਾਲੇ ਟੈਂਪੂ ਦੀ ਲਪੇਟ ਵਿਚ ਆ ਕੇ 9 ਸਾਲਾ ਬੱਚੇ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ...
ਡਾ. ਮਨਮੋਹਨ ਸਿੰਘ ਨੇ ਆਪਣੇ ਦਿਲ 'ਤੇ ਪਿਆ ਵੱਡਾ ਬੋਝ ਉਤਰਾਇਆ - ਮਜੀਠੀਆ
. . .  1 day ago
ਅੰਮ੍ਰਿਤਸਰ, 5 ਦਸੰਬਰ (ਹਰਮਿੰਦਰ ਸਿੰਘ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਤੇ ਵਿਧਾਇਕ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਵੱਲੋਂ ਇੰਦਰ ਕੁਮਾਰ ਗੁਜਰਾਲ ਦੇ 100ਵੇਂ ਜਨਮ ਦਿਨ ਸਮਾਗਮ ਮੌਕੇ 1984...
ਸਾਬਕਾ ਸਰਪੰਚ ਪੱਪੂ ਢਿਲਵਾਂ ਦੀ ਹੱਤਿਆ ਮਾਮਲੇ 'ਚ ਮੁੱਖ ਦੋਸ਼ੀ ਪਿਤਾ ਅਤੇ ਦੋ ਲੜਕਿਆਂ ਦੀਆਂ ਤਸਵੀਰਾਂ ਜਾਰੀ
. . .  1 day ago
ਪੱਛਮੀ ਬੰਗਾਲ : ਮਾਲਦਾ 'ਚ ਇਕ ਔਰਤ ਦੀ ਸੜੀ ਹੋਈ ਮਿਲੀ ਲਾਸ਼
. . .  1 day ago
ਔਰਤਾਂ ਖ਼ਿਲਾਫ਼ ਵੱਧ ਰਹੇ ਅਪਰਾਧ ਦੇ ਵਿਰੋਧ 'ਚ ਪ੍ਰਦਰਸ਼ਨ ਕਰ ਰਹੇ ਲੋਕਾਂ ਨੂੰ ਪੁਲਿਸ ਨੇ ਹਿਰਾਸਤ 'ਚ ਲਿਆ
. . .  1 day ago
ਪੀ ਚਿਦੰਬਰਮ ਨੇ ਜ਼ਮਾਨਤ ਦੀਆਂ ਸ਼ਰਤਾਂ ਦੀ ਕੀਤੀ ਉਲੰਘਣਾ : ਪ੍ਰਕਾਸ਼ ਜਾਵੜੇਕਰ
. . .  1 day ago
ਯੂ.ਪੀ 'ਚ ਕਾਨੂੰਨ ਵਿਵਸਥਾ ਨਾਂਅ ਦੀ ਕੋਈ ਚੀਜ਼ ਨਹੀਂ : ਜਯਾ ਬਚਨ
. . .  1 day ago
ਸੋਮਵਾਰ ਨੂੰ ਲੋਕ ਸਭਾ 'ਚ ਪੇਸ਼ ਕੀਤਾ ਜਾਵੇਗਾ ਨਾਗਰਿਕਤਾ ਸੋਧ ਬਿੱਲ
. . .  1 day ago
ਕਿਸਾਨਾਂ ਨੇ ਸਹਿਕਾਰੀ ਬੈਂਕ ਅੱਗੇ ਲਾਇਆ ਧਰਨਾ
. . .  1 day ago
ਬੈਂਕ 'ਚੋਂ 12 ਲੱਖ ਦੀ ਨਗਦੀ ਚੋਰੀ ਕਰ ਕੇ ਫ਼ਰਾਰ ਹੋਏ ਚੋਰ
. . .  1 day ago
ਉਤਰ ਪ੍ਰਦੇਸ਼ : ਜਬਰ ਜਨਾਹ ਪੀੜਤ ਲੜਕੀ ਨੂੰ ਜਲਾਉਣ ਦੇ ਮਾਮਲੇ 'ਚ ਐਨ.ਸੀ.ਡਬਲਯੂ ਨੇ ਲਿਆ ਨੋਟਿਸ
. . .  1 day ago
ਦਿੱਲੀ ਯੂਨੀਵਰਸਿਟੀ ਟੀਚਰਜ਼ ਐਸੋਸੀਏਸ਼ਨ ਦਾ ਪ੍ਰਦਰਸ਼ਨ ਜਾਰੀ
. . .  1 day ago
ਆਰਥਿਕਤਾ ਦੇ ਮੁੱਦੇ 'ਤੇ ਪੂਰੀ ਅਸਫਲ ਰਹੀ ਹੈ ਮੋਦੀ ਸਰਕਾਰ : ਪੀ ਚਿਦੰਬਰਮ
. . .  1 day ago
ਅਣਪਛਾਤੇ ਵਿਅਕਤੀਆਂ ਨੇ ਕਾਰ ਸਵਾਰ ਨੂੰ ਤੇਲ ਪਾ ਕੇ ਸਾੜਿਆ
. . .  1 day ago
ਆਰ.ਬੀ.ਆਈ ਨੇ ਰੈਪੋ ਰੇਟ 'ਚ ਨਹੀਂ ਕੀਤਾ ਕੋਈ ਬਦਲਾਅ
. . .  1 day ago
ਪੀ.ਐਨ.ਬੀ ਧੋਖਾਧੜੀ ਮਾਮਲਾ : ਅਦਾਲਤ ਵੱਲੋਂ ਨੀਰਵ ਮੋਦੀ ਭਗੌੜਾ ਕਰਾਰ
. . .  1 day ago
ਆੜ੍ਹਤੀ ਵੱਲੋਂ ਕੀਤੀ ਆਤਮ ਹੱਤਿਆ ਨੂੰ ਲੈ ਕੇ ਬਿਆਸ ਦਰਿਆ ਦੇ ਪੁਲ 'ਤੇ ਧਰਨਾ ਸ਼ੁਰੂ
. . .  1 day ago
ਪੱਛਮੀ ਬੰਗਾਲ : ਰਾਜਪਾਲ ਦੇ ਲਈ ਨਹੀਂ ਖੋਲ੍ਹਿਆ ਗਿਆ ਵਿਧਾਨ ਸਭਾ ਦਾ ਗੇਟ
. . .  1 day ago
ਜਬਰ ਜਨਾਹ ਪੀੜਤਾ ਨੂੰ ਜਲਾਉਣ ਦੇ ਮਾਮਲੇ 'ਚ ਇਕ ਹੋਰ ਦੋਸ਼ੀ ਗ੍ਰਿਫ਼ਤਾਰ
. . .  1 day ago
ਨਾਗਰਿਕਤਾ ਸੋਧ ਬਿਲ 'ਤੇ ਪੁਨਰਵਿਚਾਰ ਕਰੇ ਸਰਕਾਰ : ਮਾਇਆਵਤੀ
. . .  1 day ago
ਖ਼ਾਲਸਾ ਏਡ ਦੇ ਮੁਖੀ ਰਵੀ ਸਿੰਘ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨਾਲ ਕੀਤੀ ਮੁਲਾਕਾਤ
. . .  1 day ago
ਪਿਆਜ਼ ਦੀਆਂ ਕੀਮਤਾਂ 'ਚ ਹੋਏ ਵਾਧੇ ਨੂੰ ਲੈ ਕੇ ਕਾਂਗਰਸ ਦੇ ਸੰਸਦ ਮੈਂਬਰਾਂ ਵੱਲੋਂ ਪ੍ਰਦਰਸ਼ਨ
. . .  1 day ago
ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅੱਜ ਰਾਜ ਸਭਾ 'ਚ ਪੇਸ਼ ਕਰਨਗੇ ਟੈਕਸ ਕਾਨੂੰਨ (ਸੋਧ) ਬਿੱਲ
. . .  1 day ago
ਮੌਜੂਦਾ ਸਰਪੰਚ ਨੇ ਸਾਬਕਾ ਸਰਪੰਚ ਦਾ ਰਸਤਾ ਰੋਕ ਕੇ ਮਾਰੀਆਂ ਗੋਲੀਆਂ
. . .  1 day ago
ਜੇਲ੍ਹ ਤੋਂ ਜ਼ਮਾਨਤ 'ਤੇ ਰਿਹਾਅ ਹੋਏ ਦੋਸ਼ੀਆਂ ਨੇ ਜਬਰ ਜਨਾਹ ਪੀੜਤਾ ਨੂੰ ਕੀਤਾ ਅੱਗ ਦੇ ਹਵਾਲੇ
. . .  1 day ago
ਸਕੂਲ ਦੀ ਵੈਨ ਅਤੇ ਟਰੱਕ ਵਿਚਾਲੇ ਹੋਈ ਟੱਕਰ 'ਚ 8 ਵਿਦਿਆਰਥੀ ਹੋਏ ਜ਼ਖਮੀ
. . .  1 day ago
ਸਕੂਲ ਦੇ ਬਾਹਰ ਅਣਪਛਾਤੇ ਵਿਅਕਤੀ ਨੇ ਅਧਿਆਪਕ ਨੂੰ ਮਾਰੀ ਗੋਲੀ, ਮੌਤ
. . .  1 day ago
ਬੱਸ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ 'ਚ ਪੰਜ ਲੋਕਾਂ ਦੀ ਮੌਤ, ਸੱਤ ਜ਼ਖਮੀ
. . .  about 1 hour ago
ਕਾਂਗਰਸ ਨੇਤਾ ਪੀ ਚਿਦੰਬਰਮ ਅੱਜ ਕਰਨਗੇ ਪ੍ਰੈੱਸ ਕਾਨਫ਼ਰੰਸ
. . .  about 1 hour ago
ਅਮਰੀਕਾ ਨੇਵੀ ਦੇ ਪਰਲ ਹਾਰਬਰ ਬੇਸ 'ਚ ਹੋਈ ਗੋਲੀਬਾਰੀ, ਸਾਰੇ ਗੇਟ ਕੀਤੇ ਗਏ ਬੰਦ
. . .  about 1 hour ago
ਕਰਨਾਟਕ ਵਿਧਾਨ ਸਭਾ ਦੀਆਂ 15 ਸੀਟਾਂ 'ਤੇ ਵੋਟਿੰਗ ਸ਼ੁਰੂ
. . .  28 minutes ago
ਅੱਜ ਦਾ ਵਿਚਾਰ
. . .  32 minutes ago
ਖ਼ੁਸ਼ ਹਾਂ ਕਿ 106 ਦਿਨ ਬਾਅਦ ਖੁੱਲ੍ਹੀ ਹਵਾ 'ਚ ਸਾਹ ਲੈ ਰਿਹਾ - ਚਿਦੰਬਰਮ
. . .  2 days ago
ਸੜਕ ਹਾਦਸੇ 'ਚ ਦੋ ਵਿਅਕਤੀਆਂ ਦੀ ਮੌਤ, ਤਿੰਨ ਫੱਟੜ
. . .  2 days ago
ਵਿਆਹ ਸਮਾਗਮ ਵਿਚ ਗੋਲੀਬਾਰੀ-ਦੋ ਮੌਤਾਂ, ਬੱਬੂ ਮਾਨ ਪੇਸ਼ ਕਰ ਰਹੇ ਸਨ ਪ੍ਰੋਗਰਾਮ
. . .  2 days ago
ਰਾਜੋਆਣਾ ਦੀ ਰਿਹਾਈ ਲਈ ਸ਼੍ਰੋਮਣੀ ਅਕਾਲੀ ਦਲ ਦਾ ਵਫ਼ਦ ਮਿਲੇਗਾ ਪ੍ਰਧਾਨ ਮੰਤਰੀ ਨੂੰ ਮਿਲੇਗਾ - ਸੁਖਬੀਰ ਸਿੰਘ ਬਾਦਲ
. . .  2 days ago
ਆਈ.ਟੀ.ਬੀ.ਪੀ. ਜਵਾਨ ਨੇ ਆਪਣੇ 5 ਸਾਥੀਆਂ ਦੀ ਲਈ ਜਾਨ, ਫਿਰ ਕੀਤੀ ਖ਼ੁਦਕੁਸ਼ੀ
. . .  2 days ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 24 ਅੱਸੂ ਸੰਮਤ 551
ਿਵਚਾਰ ਪ੍ਰਵਾਹ: ਜੇ ਸਿਆਸਤ, ਧਰਮ ਅਤੇ ਜਾਤ-ਪਾਤ ਦੇ ਫ਼ਰਕਾਂ ਤੇ ਲੁੱਟ-ਖਸੁੱਟ 'ਤੇ ਆਧਾਰਿਤ ਹੋਵੇ ਤਾਂ ਇਸ ਦਾ ਨਤੀਜਾ ਮਾੜਾ ਹੀ ਰਹੇਗਾ। -ਡਾ: ਮਨਮੋਹਨ ਸਿੰਘ

ਖੇਡ ਸੰਸਾਰ

ਭਾਰਤ ਤੇ ਦੱਖਣੀ ਅਫ਼ਰੀਕਾ ਵਿਚਾਲੇ ਦੂਜਾ ਟੈਸਟ ਮੈਚ ਅੱਜ ਤੋਂ

ਵਿਰਾਟ ਕੋਹਲੀ ਕਪਤਾਨ ਵਜੋਂ ਮੈਚਾਂ ਦਾ ਲਗਾਉਣਗੇ ਅਰਧ ਸੈਂਕੜਾ

ਪੁਣੇ, 9 ਅਕਤੂਬਰ (ਏਜੰਸੀ)- ਭਾਰਤ ਤੇ ਦੱਖਣੀ ਅਫ਼ਰੀਕਾ ਦੀਆਂ ਟੀਮਾਂ ਵੀਰਵਾਰ (10 ਅਕਤੂਬਰ) ਨੂੰ ਪੁਣੇ ਦੇ ਮੈਦਾਨ 'ਤੇ ਦੂਜੇ ਟੈਸਟ ਮੈਚ ਦੀ ਸ਼ੁਰੂਆਤ ਕਰਨਗੀਆਂ | ਭਾਰਤੀ ਟੀਮ ਇਸ ਮੈਚ ਨੂੰ ਜਿੱਤ ਕੇ ਭਾਰਤੀ ਕਪਤਾਨ ਵਿਰਾਟ ਕੋਹਲੀ ਨੂੰ ਤੋਹਫ਼ਾ ਤੇ ਲੜੀ 'ਤੇ ਕਬਜ਼ਾ ਕਰਨ ਦੇ ਇਰਾਦੇ ਨਾਲ ਉਤਰੇਗੀ, ਜਿਨ੍ਹਾਂ ਦਾ ਕਪਤਾਨ ਵਜੋਂ ਇਹ 50ਵਾਂ ਮੈਚ ਹੋਵੇਗਾ, ਜਦੋਂਕਿ ਦੱਖਣੀ ਅਫ਼ਰੀਕਾ ਦੀ ਟੀਮ ਵਾਪਸੀ ਦੇ ਮੌਕੇ ਲੱਭੇਗੀ | ਵਿਰਾਟ ਕੋਹਲੀ ਨੇ ਕਪਤਾਨ ਵਜੋਂ ਹੁਣ ਤੱਕ 49 ਮੈਚ ਖੇਡੇ ਹਨ, ਜਿਨ੍ਹਾਂ 'ਚ 29 ਮੈਚਾਂ 'ਚ ਉਸ ਨੂੰ ਜਿੱਤ ਮਿਲੀ ਹੈ, ਜਦੋਂਕਿ 10 ਮੈਚਾਂ 'ਚ ਹਾਰ ਤੇ 10 ਮੈਚ ਬਰਾਬਰੀ 'ਤੇ ਰਹੇ ਹਨ | ਮੌਸਮ ਵਿਭਾਗ ਅਨੁਸਾਰ ਅਗਲੇ ਕੁਝ ਦਿਨ ਹਨੇਰੀ ਨਾਲ ਮੀਂਹ ਪੈਣ ਦੀ ਵੀ ਸੰਭਾਵਨਾ ਹੈ | ਭਾਰਤੀ ਕਪਤਾਨ ਵਿਰਾਟ ਕੋਹਲੀ ਨੇ ਕਿਹਾ ਕਿ ਜੇਕਰ ਸਵੇਰੇ ਪਿਚ 'ਤੇ ਨਮੀ ਹੋਈ, ਤਾਂ ਤੇਜ਼ ਗੇਂਦਬਾਜ਼ਾਂ ਨੂੰ ਸ਼ੁਰੂਆਤੀ ਦੌਰ 'ਚ ਫ਼ਾਇਦਾ ਮਿਲ ਸਕਦਾ ਹੈ, ਹਾਲਾਂਕਿ ਉਨ੍ਹਾਂ ਕਿਹਾ ਕਿ ਪਹਿਲੇ ਦੋ ਦਿਨ ਇਸ ਪਿਚ 'ਤੇ ਬੱਲੇਬਾਜ਼ਾਂ ਨੂੰ ਮਦਦ ਮਿਲੇਗੀ |

ਭਾਰਤੀ ਮਹਿਲਾ ਕਿ੍ਕਟ ਟੀਮ ਨੇ ਦੱਖਣੀ ਅਫ਼ਰੀਕਾ ਨੂੰ 8 ਵਿਕਟ ਨਾਲ ਦਿੱਤੀ ਕਰਾਰੀ ਹਾਰ

ਪਹਿਲਾ ਮੈਚ ਖੇਡ ਰਹੀ ਪਿ੍ਯਾ ਪੂਨੀਆ ਨੇ ਬਣਾਈਆਂ ਅਜੇਤੂ 75 ਦੌੜਾਂ

ਵਡੋਦਰਾ, 9 ਅਕਤੂਬਰ (ਏਜੰਸੀ)- ਜ਼ਖ਼ਮੀ ਸਮਿ੍ਤੀ ਮੰਧਾਨਾ ਦੀ ਗੈਰ-ਮੌਜੂਦਗੀ 'ਚ ਆਪਣਾ ਪਹਿਲਾ ਮੈਚ ਖੇਡ ਰਹੀ ਪਿ੍ਯਾ ਪੂਨੀਆ ਦੀ ਅਰਧ ਸੈਂਕੜੇ ਵਾਲੀ ਪਾਰੀ ਤੇ ਗੇਂਦਬਾਜ਼ਾਂ ਦੇ ਅਨੁਸ਼ਾਸਤ ਪ੍ਰਦਰਸ਼ਨ ਦੇ ਦਮ 'ਤੇ ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਦੱਖਣੀ ਅਫ਼ਰੀਕਾ ਨੂੰ ...

ਪੂਰੀ ਖ਼ਬਰ »

ਵਿਸ਼ਵ ਮਹਿਲਾ ਮੁੱਕੇਬਾਜ਼ੀ ਚੈਂਪੀਅਨਸ਼ਿਪ

ਲਵਲੀਨਾ ਤੇ ਜਮੁਨਾ ਬੋਰੋ ਕੁਆਰਟਰ ਫਾਈਨਲ 'ਚ

ਉਲਾਨ-ਉਦੇ (ਰੂਸ), 9 ਅਕਤੂਬਰ (ਏਜੰਸੀ)- ਪਿਛਲੇ ਸਾਲ ਦੀ ਕਾਂਸੀ ਦਾ ਤਗਮਾ ਜੇਤੂ ਲਵਲੀਨਾ ਬੋਰਗੋਹੇਨ (69 ਕਿੱਲੋ) ਤੇ ਪਹਿਲੀ ਵਾਰ ਖੇਡ ਰਹੀ ਜਮੁਨਾ ਬੋਰੋ (54 ਕਿੱਲੋ) ਵਿਸ਼ਵ ਮਹਿਲਾ ਮੁੱਕੇਬਾਜ਼ੀ ਚੈਂਪੀਅਨਸ਼ਿਪ ਦੇ ਕੁਆਰਟਰ ਫਾਈਨਲ 'ਚ ਪਹੁੰਚ ਗਈਆਂ ਹਨ | ਲਵਲੀਨਾ ਨੇ ...

ਪੂਰੀ ਖ਼ਬਰ »

ਕੌਮੀ ਅਥਲੈਟਿਕਸ ਚੈਂਪੀਅਨਸ਼ਿਪ ਅੱਜ ਤੋਂ

ਨੀਰਜ ਚੋਪੜਾ ਸੱਟ ਕਾਰਨ ਇਕ ਸਾਲ ਬਾਅਦ ਕਰਨਗੇ ਵਾਪਸੀ

ਰਾਂਚੀ, 9 ਅਕਤੂਬਰ (ਏਜੰਸੀ)- ਕੂਹਣੀ ਦੀ ਸੱਟ ਕਾਰਨ ਇਕ ਸਾਲ ਬਾਅਦ ਵਾਪਸੀ ਕਰ ਰਹੇ ਸਟਾਰ ਅਥਲੀਟ (ਨੇਜ਼ਾਬਾਜ਼) ਨੀਰਜ ਚੋਪੜਾ ਇਥੇ ਵੀਰਵਾਰ (10 ਅਕਤੂਬਰ) ਤੋਂ ਸ਼ੁਰੂ ਹੋ ਰਹੀ 59ਵੀਂ ਕੌਮੀ ਓਪਨ ਅਥਲੈਟਿਕਸ ਚੈਂਪੀਅਨਸ਼ਿਪ 'ਚ ਸਾਰਿਆਂ ਦੀਆਂ ਨਜ਼ਰਾਂ ਦਾ ਕੇਂਦਰ ਹੋਣਗੇ | ...

ਪੂਰੀ ਖ਼ਬਰ »

ਫਰਾਟਾ ਦੌੜਾਕ ਨਿਰਮਲਾ 'ਤੇ ਲੱਗੀ 4 ਸਾਲ ਦੀ ਪਾਬੰਦੀ

ਏਸ਼ਿਆਈ ਿਖ਼ਤਾਬ ਵੀ ਖੁੱਸਿਆ

ਮੋਨਾਕੋ, 9 ਅਕਤੂਬਰ (ਏਜੰਸੀ)- ਭਾਰਤ ਦੀ ਤੇਜ਼ ਦੌੜਾਕ ਨਿਰਮਲਾ ਸ਼ੀਓਰਾਨ 'ਤੇ 'ਅਥਲੈਟਿਕਸ ਇੰਟੀਗਿ੍ਟ ਯੂਨਿਟ (ਏ.ਆਈ.ਯੂ.)' ਨੇ ਡੋਪਿੰਗ ਦੇ ਮਾਮਲੇ 'ਚ 4 ਸਾਲ ਲਈ ਪਾਬੰਦੀ ਲਗਾਉਣ ਦੇ ਨਾਲ ਉਸ ਦੇ ਦੋ ਏਸ਼ਿਆਈ ਿਖ਼ਤਾਬ ਵੀ ਵਾਪਸ ਲੈ ਲਏ ਹਨ | ਏ.ਆਈ.ਸੂ. ਟ੍ਰੈਕ ਐਾਡ ਫੀਲਡ ...

ਪੂਰੀ ਖ਼ਬਰ »

ਈਰਾਨ 'ਚ ਦਹਾਕਿਆਂ ਤੋਂ ਬਾਅਦ ਅੱਜ ਪਹਿਲੀ ਵਾਰ ਸਟੇਡੀਅਮ 'ਚ ਬੈਠ ਕੇ ਫੁੱਟਬਾਲ ਮੈਚ ਦੇਖਣਗੀਆਂ ਔਰਤਾਂ

ਤਹਿਰਾਨ, 9 ਅਕਤੂਬਰ (ਏਜੰਸੀ)- ਈਰਾਨ 'ਚ ਔਰਤਾਂ ਦਹਾਕਿਆਂ ਬਾਅਦ ਵੀਰਵਾਰ (10 ਅਕਤੂਬਰ) ਨੂੰ ਸਟੇਡੀਅਮ 'ਚ ਬੈਠ ਕੇ ਫੁੱਟਬਾਲ ਮੈਚ ਦੇਖਣਗੀਆਂ | ਫੀਫਾ ਵਲੋਂ ਇਸਲਾਮਿਕ ਗਣਤੰਤਰ ਈਰਾਨ ਨੂੰ ਮੁਅੱਤਲ ਕਰ ਦੇਣ ਦੀ ਧਮਕੀ ਤੋਂ ਬਾਅਦ ਇਸ ਦੇਸ਼ ਨੇ ਕਰੀਬ 4 ਦਹਾਕਿਆਂ ਬਾਅਦ ਔਰਤਾਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX