ਤਾਜਾ ਖ਼ਬਰਾਂ


ਹੈਦਰਾਬਾਦ : ਮਹਿਲਾ ਡਾਕਟਰ ਜਬਰ ਜਨਾਹ ਮਾਮਲੇ ਦੇ ਚਾਰ ਦੋਸ਼ੀ ਪੁਲਿਸ ਮੁੱਠਭੇੜ 'ਚ ਢੇਰ
. . .  25 minutes ago
ਹੈਦਰਾਬਾਦ, 6 ਦਸੰਬਰ- ਹੈਦਰਾਬਾਦ ਦੇ ਸ਼ਾਦਨਗਰ 'ਚ ਇੱਕ ਮਹਿਲਾ ਡਾਕਟਰ (ਪਸ਼ੂਆਂ) ਨਾਲ ਜਬਰ ਜਨਾਹ ਅਤੇ ਹੱਤਿਆ ਕਰਨ ਦੇ ਮਾਮਲੇ 'ਚ ਚਾਰ ਦੋਸ਼ੀਆਂ ਨੂੰ ਪੁਲਿਸ ਨੇ ਮੁੱਠਭੇੜ...
ਅੱਜ ਦਾ ਵਿਚਾਰ
. . .  30 minutes ago
ਖ਼ਾਲਸਾ ਏਡ' ਸੰਸਥਾਪਕ ਰਵੀ ਸਿੰਘ ਨੇ ਪਿੰਗਲਵਾੜਾ ਸੰਸਥਾ ਦੇ ਮਾਨਾਂ ਵਾਲਾ ਕੈਂਪਸ ਦਾ ਕੀਤਾ ਦੌਰਾ
. . .  1 day ago
ਮਾਨਾਂ ਵਾਲਾ, 05 ਦਸੰਬਰ (ਗੁਰਦੀਪ ਸਿੰਘ ਨਾਗੀ)-ਅੰਤਰਰਾਸ਼ਟਰੀ ਪੱਧਰ ਦੀ ਸਿੱਖ ਸੰਸਥਾ, ਜਿਸ ਨੇ ਦੇਸ਼ ਵਿਦੇਸ਼ ਵਿਚ ਹਰ ਆਫ਼ਤ ਦੌਰਾਨ ਮਾਨਵਤਾ ਦੀ ਹਿੱਕ ਡਾਹ ਕੇ ਸੇਵਾ ਕੀਤੀ, ਦੇ ਸੰਸਥਾਪਕ ਰਵੀ ਸਿੰਘ ਅੱਜ ਅਚਨਚੇਤ ...
ਨਵੀਂ ਦਿੱਲੀ : ਅਮਰੀਕੀ ਪ੍ਰਤੀਨਿਧੀ ਸਭਾ ਦੇ ਪ੍ਰਧਾਨ ਨੈਂਸੀ ਪੇਲੋਸੀ ਦਾ ਐਲਾਨ - ਟਰੰਪ 'ਤੇ ਚੱਲੇਗਾ ਮਹਾਂਦੋਸ਼
. . .  1 day ago
ਮੰਗੇਤਰ ਨਾਲ ਘੁੰਮਣ ਗਈ ਲੜਕੀ ਦੀ ਭੇਦਭਰੇ ਹਾਲਾਤ 'ਚ ਮੌਤ, ਪੀੜਤ ਪਰਿਵਾਰ ਨੇ ਹਵਾਈ ਅੱਡਾ ਮਾਰਗ ਕੀਤਾ ਜਾਮ
. . .  1 day ago
ਰਾਜਾਸਾਂਸੀ, 5 ਦਸੰਬਰ (ਹਰਦੀਪ ਸਿੰਘ ਖੀਵਾ ,ਹੇਰ) - ਪੁਲਿਸ ਥਾਣਾ ਕੰਬੋ ਅਧੀਨ ਆਉਂਦੇ ਪਿੰਡ ਨੌਸ਼ਹਿਰਾ ਖ਼ੁਰਦ ਦੀ ਇਕ ਨੌਜਵਾਨ ਲੜਕੀ ਆਪਣੇ ਮੰਗੇਤਰ ਨਾਲ ਘੁੰਮਣ ਲਈ ਗਈ ਤਾਂ ਉਸ ਦੀ ਭੇਦ ਭਰੇ ਹਾਲਾਤ 'ਚ ਮੌਤ ਹੋ ਗਈ। ਜਿਸ 'ਤੇ ਪੁਲਿਸ ਵੱਲੋਂ ਧਾਰਾ 174 ਦੀ ਕਾਰਵਾਈ...
ਬਾਪ ਨੇ ਆਪਣੀ ਨਾਬਾਲਗ ਲੜਕੀ ਨੂੰ ਬਣਾਇਆ ਆਪਣੀ ਹਵਸ ਦਾ ਸ਼ਿਕਾਰ
. . .  1 day ago
ਜ਼ੀਰਕਪੁਰ, 5 ਦਸੰਬਰ (ਹੈਪੀ ਪੰਡਵਾਲਾ) - ਚੰਡੀਗੜ੍ਹ ਅੰਬਾਲਾ ਸੜਕ 'ਤੇ ਪਿੰਡ ਸਿੰਘਪੁਰਾ ਨੇੜੇ ਝੁੱਗੀਆਂ 'ਚ ਇਕ ਕਲਯੁਗੀ ਪਿਉ ਵੱਲੋਂ ਆਪਣੀ ਨਾਬਾਲਗ ਧੀ ਨਾਲ ਜਬਰ ਜਨਾਹ ਕਰਨ ਦਾ ਗੈਰ ਸਮਾਜੀ ਮਾਮਲਾ ਸਾਹਮਣੇ ਆਇਆ। ਪੁਲਿਸ ਵੱਲੋਂ ਦੋਸ਼ੀ ਕਾਬੂ ਕਰ ਲਿਆ...
90 ਫ਼ੀਸਦੀ ਸੜ ਚੁੱਕੀ ਜਬਰ ਜਨਾਹ ਪੀੜਤਾ ਨੇ ਇਕ ਕਿੱਲੋਮੀਟਰ ਚੱਲ ਕੇ ਮਦਦ ਦੀ ਕੀਤੀ ਸੀ ਅਪੀਲ
. . .  1 day ago
ਉਨਾਵ, 5 ਦਸੰਬਰ - ਹਿੰਦੂ ਨਗਰ ਪਿੰਡ ਵਿਚ ਜਬਰ ਜਨਾਹ ਪੀੜਤਾ ਨੂੰ ਜਿਊਂਦਾ ਸਾੜਨ ਦੀ ਕੋਸ਼ਿਸ਼ ਦੇ ਮਾਮਲੇ ਵਿਚ ਨਵਾਂ ਖ਼ੁਲਾਸਾ ਹੋਇਆ ਹੈ। 90 ਫ਼ੀਸਦੀ ਸੜ ਚੁੱਕੀ ਪੀੜਤ ਕਰੀਬ ਇਕ ਕਿੱਲੋਮੀਟਰ ਤੱਕ ਪੈਦਲ ਚਲੀ ਤੇ ਮਦਦ ਦੀ ਗੁਹਾਰ ਲਗਾਈ...
ਬੇਰੁਜ਼ਗਾਰ ਅਧਿਆਪਕਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਦਾ ਫੂਕਿਆ ਪੁਤਲਾ
. . .  1 day ago
ਨਾਭਾ, 5 ਦਸੰਬਰ (ਕਰਮਜੀਤ ਸਿੰਘ) - ਬੇਰੁਜ਼ਗਾਰ ਅਧਿਆਪਕਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਹਲਕਾ ਵਿਧਾਇਕ ਅਤੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਰਿਹਾਇਸ਼ ਦੇ ਸਾਹਮਣੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ। ਉਹ ਰੋਸ ਭਰੇ ਅੰਦਾਜ਼ ਵਿਚ ਸਰਕਾਰ ਦੇ...
ਸਾਬਕਾ ਸੈਨਿਕ ਦੀ ਸੜਕ ਹਾਦਸੇ 'ਚ ਮੌਤ
. . .  1 day ago
ਲੌਂਗੋਵਾਲ, 5 ਦਸੰਬਰ (ਸ.ਸ.ਖੰਨਾ) - ਦੋ ਸਾਲ ਪਹਿਲਾ ਫ਼ੌਜ ਵਿਚੋਂ ਸੇਵਾ ਮੁਕਤਾ ਹੋਏ ਕੁਲਵਿੰਦਰ ਸਿੰਘ ਪੁੱਤਰ ਭੋਲਾ ਸਿੰਘ ਨਹਿਲ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਜਿਸ ਕਾਰਨ ਇਲਾਕੇ ਵਿਚ ਸੋਗ ਦਾ ਮਾਹੌਲ ਪੈਦਾ ਹੋ...
ਪਿਆਜ਼ ਨੇ ਮੋਦੀ ਸਰਕਾਰ ਨੂੰ ਉੱਚ ਪੱਧਰੀ ਮੀਟਿੰਗ ਬੁਲਾਉਣ ਲਈ ਕੀਤਾ ਮਜਬੂਰ
. . .  1 day ago
ਨਵੀਂ ਦਿੱਲੀ, 5 ਦਸੰਬਰ - ਦੇਸ਼ ਭਰ ਵਿਚ ਪਿਆਜ਼ ਦੀਆਂ ਕੀਮਤਾਂ ਵਿਚ ਬੇਹੱਦ ਵਾਧੇ ਨਾਲ ਮੋਦੀ ਸਰਕਾਰ ਦੇ ਮੱਥੇ 'ਤੇ ਤਰੇਲੀਆਂ ਪੈਣੀਆਂ ਸ਼ੁਰੂ ਹੋ ਗਈਆਂ ਹਨ। ਇਸ ਸੰਦਰਭ ਵਿਚ ਅੱਜ ਸ਼ਾਮ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਉੱਚ ਪੱਧਰੀ ਬੈਠਕ ਹੋ...
ਸ਼੍ਰੋਮਣੀ ਅਕਾਲੀ ਦਲ ਦੇ 100 ਸਾਲਾ ਸਥਾਪਨਾ ਦਿਵਸ ਦੀਆਂ ਤਿਆਰੀਆਂ ਸਬੰਧੀ ਇੱਕ ਉੱਚ ਪੱਧਰੀ ਕਮੇਟੀ ਦਾ ਗਠਨ
. . .  1 day ago
ਚੰਡੀਗੜ੍ਹ, 5 ਦਸੰਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਦਸੰਬਰ 2020 ਵਿਚ ਸ਼੍ਰੋਮਣੀ ਅਕਾਲੀ ਦਲ ਦੇ 100 ਸਾਲ ਪੂਰੇ ਹੋ ਜਾਣ ਤੇ ਸ਼ਤਾਬਦੀ ਸਮਾਗਮਾਂ ਦੀ ਰੂਪ-ਰੇਖਾ ਉਲੀਕਣ ਲਈ ਪਾਰਟੀ ਦੀ ਉਚ ਪੱਧਰੀ ਕਮੇਟੀ ਦਾ ਗਠਨ ਕੀਤਾ ਗਿਆ...
ਪ੍ਰਮੱਖ ਉੁਦਯੋਗਾਂ, ਐਮ.ਐਸ.ਐਮ.ਈਜ਼ ਅਤੇ ਸਟਾਰਟਅਪਜ਼ ਨੂੰ ਦਰਸਾਉਂਦੀ ਪ੍ਰਦਰਸ਼ਨੀ ਨਾਲ ਸ਼ੁਰੂ ਹੋਇਆ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ
. . .  1 day ago
ਐਸ.ਏ.ਐਸ ਨਗਰ (ਮੁਹਾਲੀ), 5 ਦਸੰਬਰ - ਸਥਾਨਕ ਇੰਡੀਅਨ ਸਕੂਲ ਆਫ਼ ਬਿਜ਼ਨਸ ਵਿਖੇ 2 ਦਿਨਾ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ-2019 ਦੀ ਸ਼ੁਰੂਆਤ ਕਰਦੇ ਹੋਏ ਇੱਕ ਪ੍ਰਦਰਸ਼ਨੀ ਦਾ ਉਦਘਾਟਨ ਕੀਤਾ ਗਿਆ। ਜਿੱਥੇ ਸਿਖਰਲੇ ਘਰੇਲੂ ਤੇ ਅੰਤਰਰਾਸ਼ਟਰੀ ਉਦਯੋਗਾਂ ਵੱਲੋਂ...
ਉੱਘੀ ਕਬੱਡੀ ਫੈਡਰੇਸ਼ਨ ਨੇ ਆਪਣੇ 'ਤੇ ਗੈਂਗਸਟਰਾਂ ਨਾਲ ਸੰਬੰਧਾਂ ਦੇ ਲੱਗੇ ਦੋਸ਼ਾਂ ਨੂੰ ਨਕਾਰਿਆਂ
. . .  1 day ago
ਮੋਗਾ, 5 ਦਸੰਬਰ (ਗੁਰਤੇਜ ਸਿੰਘ ਬੱਬੀ) - ਮੇਜਰ ਲੀਗ ਕਬੱਡੀ ਫੈਡਰੇਸ਼ਨ ਨੇ ਆਪਣੇ 'ਤੇ ਗੈਂਗਸਟਰ ਤੇ ਡਰੱਗ ਮਨੀ ਦੇ ਦੋਸ਼ਾਂ ਨੂੰ ਨਕਾਰਦੇ ਹੋਏ, ਅੱਜ ਮੋਗਾ ਵਿਖੇ ਫੈਡਰੇਸ਼ਨ ਦੇ ਚੀਫ਼ ਪੈਟਰਨ ਤੇ ਕੌਮਾਂਤਰੀ ਕਬੱਡੀ ਖਿਡਾਰੀ ਦੇਵੀ ਦਿਆਲ ਸ਼ਰਮਾ, ਚੇਅਰਮੈਨ ਹਾਕਮ ਸਿੰਘ ਟੋਨਾ...
ਦੁੱਧ ਵਾਲੇ ਟੈਂਪੂ ਦੀ ਲਪੇਟ 'ਚ ਆਉਣ ਨਾਲ ਬੱਚੇ ਦੀ ਮੌਤ
. . .  1 day ago
ਮਹਿਲ ਕਲਾਂ, 5 ਦਸੰਬਰ (ਅਵਤਾਰ ਸਿੰਘ ਅਣਖੀ) - ਪਿੰਡ ਕਲਾਲਮਾਜਰਾ ਵਿਖੇ ਧਨੇਰ ਲਿੰਕ ਰੋਡ 'ਤੇ ਸਥਿਤ ਇਕ ਬਸਤੀ ਵਿਚ ਅੱਜ ਸਵੇਰੇ ਦੁੱਧ ਢੋਣ ਵਾਲੇ ਟੈਂਪੂ ਦੀ ਲਪੇਟ ਵਿਚ ਆ ਕੇ 9 ਸਾਲਾ ਬੱਚੇ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ...
ਡਾ. ਮਨਮੋਹਨ ਸਿੰਘ ਨੇ ਆਪਣੇ ਦਿਲ 'ਤੇ ਪਿਆ ਵੱਡਾ ਬੋਝ ਉਤਰਾਇਆ - ਮਜੀਠੀਆ
. . .  1 day ago
ਅੰਮ੍ਰਿਤਸਰ, 5 ਦਸੰਬਰ (ਹਰਮਿੰਦਰ ਸਿੰਘ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਤੇ ਵਿਧਾਇਕ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਵੱਲੋਂ ਇੰਦਰ ਕੁਮਾਰ ਗੁਜਰਾਲ ਦੇ 100ਵੇਂ ਜਨਮ ਦਿਨ ਸਮਾਗਮ ਮੌਕੇ 1984...
ਸਾਬਕਾ ਸਰਪੰਚ ਪੱਪੂ ਢਿਲਵਾਂ ਦੀ ਹੱਤਿਆ ਮਾਮਲੇ 'ਚ ਮੁੱਖ ਦੋਸ਼ੀ ਪਿਤਾ ਅਤੇ ਦੋ ਲੜਕਿਆਂ ਦੀਆਂ ਤਸਵੀਰਾਂ ਜਾਰੀ
. . .  1 day ago
ਪੱਛਮੀ ਬੰਗਾਲ : ਮਾਲਦਾ 'ਚ ਇਕ ਔਰਤ ਦੀ ਸੜੀ ਹੋਈ ਮਿਲੀ ਲਾਸ਼
. . .  1 day ago
ਔਰਤਾਂ ਖ਼ਿਲਾਫ਼ ਵੱਧ ਰਹੇ ਅਪਰਾਧ ਦੇ ਵਿਰੋਧ 'ਚ ਪ੍ਰਦਰਸ਼ਨ ਕਰ ਰਹੇ ਲੋਕਾਂ ਨੂੰ ਪੁਲਿਸ ਨੇ ਹਿਰਾਸਤ 'ਚ ਲਿਆ
. . .  1 day ago
ਪੀ ਚਿਦੰਬਰਮ ਨੇ ਜ਼ਮਾਨਤ ਦੀਆਂ ਸ਼ਰਤਾਂ ਦੀ ਕੀਤੀ ਉਲੰਘਣਾ : ਪ੍ਰਕਾਸ਼ ਜਾਵੜੇਕਰ
. . .  1 day ago
ਯੂ.ਪੀ 'ਚ ਕਾਨੂੰਨ ਵਿਵਸਥਾ ਨਾਂਅ ਦੀ ਕੋਈ ਚੀਜ਼ ਨਹੀਂ : ਜਯਾ ਬਚਨ
. . .  1 day ago
ਸੋਮਵਾਰ ਨੂੰ ਲੋਕ ਸਭਾ 'ਚ ਪੇਸ਼ ਕੀਤਾ ਜਾਵੇਗਾ ਨਾਗਰਿਕਤਾ ਸੋਧ ਬਿੱਲ
. . .  1 day ago
ਕਿਸਾਨਾਂ ਨੇ ਸਹਿਕਾਰੀ ਬੈਂਕ ਅੱਗੇ ਲਾਇਆ ਧਰਨਾ
. . .  1 day ago
ਬੈਂਕ 'ਚੋਂ 12 ਲੱਖ ਦੀ ਨਗਦੀ ਚੋਰੀ ਕਰ ਕੇ ਫ਼ਰਾਰ ਹੋਏ ਚੋਰ
. . .  1 day ago
ਉਤਰ ਪ੍ਰਦੇਸ਼ : ਜਬਰ ਜਨਾਹ ਪੀੜਤ ਲੜਕੀ ਨੂੰ ਜਲਾਉਣ ਦੇ ਮਾਮਲੇ 'ਚ ਐਨ.ਸੀ.ਡਬਲਯੂ ਨੇ ਲਿਆ ਨੋਟਿਸ
. . .  1 day ago
ਦਿੱਲੀ ਯੂਨੀਵਰਸਿਟੀ ਟੀਚਰਜ਼ ਐਸੋਸੀਏਸ਼ਨ ਦਾ ਪ੍ਰਦਰਸ਼ਨ ਜਾਰੀ
. . .  1 day ago
ਆਰਥਿਕਤਾ ਦੇ ਮੁੱਦੇ 'ਤੇ ਪੂਰੀ ਅਸਫਲ ਰਹੀ ਹੈ ਮੋਦੀ ਸਰਕਾਰ : ਪੀ ਚਿਦੰਬਰਮ
. . .  1 day ago
ਅਣਪਛਾਤੇ ਵਿਅਕਤੀਆਂ ਨੇ ਕਾਰ ਸਵਾਰ ਨੂੰ ਤੇਲ ਪਾ ਕੇ ਸਾੜਿਆ
. . .  1 day ago
ਆਰ.ਬੀ.ਆਈ ਨੇ ਰੈਪੋ ਰੇਟ 'ਚ ਨਹੀਂ ਕੀਤਾ ਕੋਈ ਬਦਲਾਅ
. . .  1 day ago
ਪੀ.ਐਨ.ਬੀ ਧੋਖਾਧੜੀ ਮਾਮਲਾ : ਅਦਾਲਤ ਵੱਲੋਂ ਨੀਰਵ ਮੋਦੀ ਭਗੌੜਾ ਕਰਾਰ
. . .  1 day ago
ਆੜ੍ਹਤੀ ਵੱਲੋਂ ਕੀਤੀ ਆਤਮ ਹੱਤਿਆ ਨੂੰ ਲੈ ਕੇ ਬਿਆਸ ਦਰਿਆ ਦੇ ਪੁਲ 'ਤੇ ਧਰਨਾ ਸ਼ੁਰੂ
. . .  1 day ago
ਪੱਛਮੀ ਬੰਗਾਲ : ਰਾਜਪਾਲ ਦੇ ਲਈ ਨਹੀਂ ਖੋਲ੍ਹਿਆ ਗਿਆ ਵਿਧਾਨ ਸਭਾ ਦਾ ਗੇਟ
. . .  1 day ago
ਜਬਰ ਜਨਾਹ ਪੀੜਤਾ ਨੂੰ ਜਲਾਉਣ ਦੇ ਮਾਮਲੇ 'ਚ ਇਕ ਹੋਰ ਦੋਸ਼ੀ ਗ੍ਰਿਫ਼ਤਾਰ
. . .  1 day ago
ਨਾਗਰਿਕਤਾ ਸੋਧ ਬਿਲ 'ਤੇ ਪੁਨਰਵਿਚਾਰ ਕਰੇ ਸਰਕਾਰ : ਮਾਇਆਵਤੀ
. . .  1 day ago
ਖ਼ਾਲਸਾ ਏਡ ਦੇ ਮੁਖੀ ਰਵੀ ਸਿੰਘ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨਾਲ ਕੀਤੀ ਮੁਲਾਕਾਤ
. . .  1 day ago
ਪਿਆਜ਼ ਦੀਆਂ ਕੀਮਤਾਂ 'ਚ ਹੋਏ ਵਾਧੇ ਨੂੰ ਲੈ ਕੇ ਕਾਂਗਰਸ ਦੇ ਸੰਸਦ ਮੈਂਬਰਾਂ ਵੱਲੋਂ ਪ੍ਰਦਰਸ਼ਨ
. . .  1 day ago
ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅੱਜ ਰਾਜ ਸਭਾ 'ਚ ਪੇਸ਼ ਕਰਨਗੇ ਟੈਕਸ ਕਾਨੂੰਨ (ਸੋਧ) ਬਿੱਲ
. . .  1 day ago
ਮੌਜੂਦਾ ਸਰਪੰਚ ਨੇ ਸਾਬਕਾ ਸਰਪੰਚ ਦਾ ਰਸਤਾ ਰੋਕ ਕੇ ਮਾਰੀਆਂ ਗੋਲੀਆਂ
. . .  1 day ago
ਜੇਲ੍ਹ ਤੋਂ ਜ਼ਮਾਨਤ 'ਤੇ ਰਿਹਾਅ ਹੋਏ ਦੋਸ਼ੀਆਂ ਨੇ ਜਬਰ ਜਨਾਹ ਪੀੜਤਾ ਨੂੰ ਕੀਤਾ ਅੱਗ ਦੇ ਹਵਾਲੇ
. . .  1 day ago
ਸਕੂਲ ਦੀ ਵੈਨ ਅਤੇ ਟਰੱਕ ਵਿਚਾਲੇ ਹੋਈ ਟੱਕਰ 'ਚ 8 ਵਿਦਿਆਰਥੀ ਹੋਏ ਜ਼ਖਮੀ
. . .  1 day ago
ਸਕੂਲ ਦੇ ਬਾਹਰ ਅਣਪਛਾਤੇ ਵਿਅਕਤੀ ਨੇ ਅਧਿਆਪਕ ਨੂੰ ਮਾਰੀ ਗੋਲੀ, ਮੌਤ
. . .  1 day ago
ਬੱਸ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ 'ਚ ਪੰਜ ਲੋਕਾਂ ਦੀ ਮੌਤ, ਸੱਤ ਜ਼ਖਮੀ
. . .  about 1 hour ago
ਕਾਂਗਰਸ ਨੇਤਾ ਪੀ ਚਿਦੰਬਰਮ ਅੱਜ ਕਰਨਗੇ ਪ੍ਰੈੱਸ ਕਾਨਫ਼ਰੰਸ
. . .  about 1 hour ago
ਅਮਰੀਕਾ ਨੇਵੀ ਦੇ ਪਰਲ ਹਾਰਬਰ ਬੇਸ 'ਚ ਹੋਈ ਗੋਲੀਬਾਰੀ, ਸਾਰੇ ਗੇਟ ਕੀਤੇ ਗਏ ਬੰਦ
. . .  about 1 hour ago
ਕਰਨਾਟਕ ਵਿਧਾਨ ਸਭਾ ਦੀਆਂ 15 ਸੀਟਾਂ 'ਤੇ ਵੋਟਿੰਗ ਸ਼ੁਰੂ
. . .  28 minutes ago
ਅੱਜ ਦਾ ਵਿਚਾਰ
. . .  32 minutes ago
ਖ਼ੁਸ਼ ਹਾਂ ਕਿ 106 ਦਿਨ ਬਾਅਦ ਖੁੱਲ੍ਹੀ ਹਵਾ 'ਚ ਸਾਹ ਲੈ ਰਿਹਾ - ਚਿਦੰਬਰਮ
. . .  2 days ago
ਸੜਕ ਹਾਦਸੇ 'ਚ ਦੋ ਵਿਅਕਤੀਆਂ ਦੀ ਮੌਤ, ਤਿੰਨ ਫੱਟੜ
. . .  2 days ago
ਵਿਆਹ ਸਮਾਗਮ ਵਿਚ ਗੋਲੀਬਾਰੀ-ਦੋ ਮੌਤਾਂ, ਬੱਬੂ ਮਾਨ ਪੇਸ਼ ਕਰ ਰਹੇ ਸਨ ਪ੍ਰੋਗਰਾਮ
. . .  2 days ago
ਰਾਜੋਆਣਾ ਦੀ ਰਿਹਾਈ ਲਈ ਸ਼੍ਰੋਮਣੀ ਅਕਾਲੀ ਦਲ ਦਾ ਵਫ਼ਦ ਮਿਲੇਗਾ ਪ੍ਰਧਾਨ ਮੰਤਰੀ ਨੂੰ ਮਿਲੇਗਾ - ਸੁਖਬੀਰ ਸਿੰਘ ਬਾਦਲ
. . .  2 days ago
ਆਈ.ਟੀ.ਬੀ.ਪੀ. ਜਵਾਨ ਨੇ ਆਪਣੇ 5 ਸਾਥੀਆਂ ਦੀ ਲਈ ਜਾਨ, ਫਿਰ ਕੀਤੀ ਖ਼ੁਦਕੁਸ਼ੀ
. . .  2 days ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 24 ਅੱਸੂ ਸੰਮਤ 551
ਿਵਚਾਰ ਪ੍ਰਵਾਹ: ਜੇ ਸਿਆਸਤ, ਧਰਮ ਅਤੇ ਜਾਤ-ਪਾਤ ਦੇ ਫ਼ਰਕਾਂ ਤੇ ਲੁੱਟ-ਖਸੁੱਟ 'ਤੇ ਆਧਾਰਿਤ ਹੋਵੇ ਤਾਂ ਇਸ ਦਾ ਨਤੀਜਾ ਮਾੜਾ ਹੀ ਰਹੇਗਾ। -ਡਾ: ਮਨਮੋਹਨ ਸਿੰਘ

ਦਿੱਲੀ

ਯੁਵਾ ਮੈਡੀਕਲ ਦੇ ਵਿਦਿਆਰਥੀਆਂ ਤੇ ਡਾਕਟਰਾਂ ਵਲੋਂ ਕੀਤੀ ਜਾਂਦੀ ਖ਼ੁਦਕੁਸ਼ੀ ਰੋਕਣ ਲਈ ਇੰਡੀਅਨ ਮੈਡੀਕਲ ਐਸੋਸੀਏਸ਼ਨ ਨੇ ਵਰਕਸ਼ਾਪ ਲਗਾਈ

ਨਵੀਂ ਦਿੱਲੀ, 9 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਇੰਡੀਅਨ ਮੈਡੀਕਲ ਐਸੋਸੀਏਸ਼ਨ ਨੇ ਯੁਵਾ ਡਾਕਟਰਾਂ ਵਿਚ ਆਤਮ ਹੱਤਿਆ ਦੇ ਵਧਦੇ ਮਾਮਲੇ ਪ੍ਰਤੀ ਮੈਡੀਕਲ ਦੇ ਵਿਦਿਆਰਥੀਆਂ ਅਤੇ ਡਾਕਟਰਾਂ ਦੇ ਲਈ ਮੁਫ਼ਤ ਵਰਕਸ਼ਾਪ ਦੇ ਨਾਲ ਹੀ ਮੈਗਾ ਇਵੈਂਟ ਦਾ ਆਯੋਜਨ ਕੀਤਾ | ਇੰਡੀਅਨ ਮੈਡੀਕਲ ਐਸੋਸੀਏਸ਼ਨ ਦੇ ਸਾਬਕਾ ਰਾਸ਼ਟਰੀ ਪ੍ਰਧਾਨ ਡਾ: ਰਵੀ ਵਾਖੇਡਕਰ ਨੇ ਕਿਹਾ ਕਿ ਮੈਡੀਕਲ ਦੇ ਵਿਦਿਆਰਥੀਆਂ ਅਤੇ ਡਾਕਟਰਾਂ ਦੀ ਆਤਮ ਹੱਤਿਆ ਦੀ ਦਰ ਵਧ ਰਹੀ ਹੈ ਅਤੇ ਵਿਸ਼ਵ ਪੱਧਰ 'ਤੇ ਮਾਨਸਿਕ ਦਬਾਉ ਦੇ ਕਾਰਨ ਹੋਣ ਵਾਲੀਆਂ ਹੱਤਿਆਵਾਂ 'ਚ ਸਾਡਾ ਦੇਸ਼ 11.06 ਫ਼ੀਸਦੀ ਯੋਗਦਾਨ ਕਰਦਾ ਹੈ | ਉਨ੍ਹਾਂ ਇਹ ਵੀ ਕਿਹਾ ਕਿ 15 ਤੋਂ 20 ਸਾਲ ਦੀ ਉਮਰ ਦੇ ਕਿਸੌਰਾਂ ਅਤੇ ਨੌਜਵਾਨਾਂ 'ਚ ਖੁਦਕੁਸ਼ੀ ਦਾ ਦੂਸਰਾ ਕਾਰਨ ਹੈ ਕਿਉਂਕਿ ਇਹੀ ਉਮਰ ਹੁੰਦੀ ਹੈ ਜਦੋਂ ਵਿਦਿਆਰਥੀ ਮੈਡੀਕਲ ਕਾਲਜਾਂ ਵਿਚ ਦਾਖ਼ਲਾ ਲੈਂਦੇ ਹਨ | ਉਨ੍ਹਾਂ ਇਹ ਵੀ ਕਿਹਾ ਕਿ ਮਾਨਸਿਕ ਤਣਾਓ ਬਾਰੇ ਜ਼ਿਆਦਾ ਜਾਗਰੂਕਤਾ ਲਈ ਆਈ.ਐੱਮ.ਏ. ਦੁਆਰਾ ਮਹੀਨਾਵਾਰ ਈ-ਸਮਾਚਾਰ ਬੁਲੇਟਿਨ ਜਾਰੀ ਕੀਤਾ ਜਾਂਦਾ ਹੈ | ਡਾ: ਨੀਲਿਮਾ ਕਿਦਾਂਬੀ ਨੇ ਕਿਹਾ ਕਿ ਆਈ.ਐੱਮ.ਏ. ਦੁਆਰਾ ਮੈਡੀਕਲ ਦੇ ਵਿਦਿਆਰਥੀਆਂ ਅਤੇ ਡਾਕਟਰਾਂ ਦੀ ਸਹਾਇਤਾ ਦੇ ਲਈ ਵਿਵਸਾਇਕ ਸਪੋਟਰ ਸਿਸਟਮ, ਹੈਲਪਲਾਈਨ ਅਤੇ ਸਲਾਹ-ਮਸ਼ਵਰਾ ਕੇਂਦਰਾਂ ਨੂੰ ਵਧਾਇਆ ਜਾਵੇਗਾ ਅਤੇ ਜਿਨ੍ਹਾਂ ਨੂੰ ਜ਼ਰੂਰਤ ਹੋਵੇਗੀ ਉਨ੍ਹਾਂ ਨੂੰ ਗੁੰਮਨਾਮ ਅਤੇ ਪ੍ਰੋਫ਼ੈਸ਼ਨਲ ਕੌਾਸਲਿੰਗ ਦਿੱਤੀ ਜਾਵੇਗੀ | ਇਸ ਤੋਂ ਇਲਾਵਾ ਡਾ: ਅਭਿਨਮ ਮੋਂਗਾ ਅਤੇ ਡਾਕਟਰ ਅਬੁਲ ਹਸਨ ਨੇ ਵੀ ਉਪਰੋਕਤ ਮਾਮਲੇ ਪ੍ਰਤੀ ਆਪਣੇ ਵਿਚਾਰ ਰੱਖੇ |

ਕੇਜਰੀਵਾਲ ਦਾ ਡੈਨਮਾਰਕ ਦੌਰਾ ਰੱਦ ਹੋਣ ਨੂੰ ਦਿੱਲੀ ਭਾਜਪਾ ਮੁਖੀ ਤਿਵਾੜੀ ਨੇ ਸਹੀ ਠਹਿਰਾਇਆ

ਨਵੀਂ ਦਿੱਲੀ, 9 ਅਕੂਬਰ (ਜਗਤਾਰ ਸਿੰਘ)-ਭਾਜਪਾ ਦਿੱਲੀ ਪ੍ਰਦੇਸ਼ ਮੁਖੀ ਮਨੋਜ ਤਿਵਾੜੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਡੈਨਮਾਰਕ ਦੌਰਾ ਰੱਦ ਹੋਣ ਨੂੰ ਸਹੀ ਠਹਿਰਾਇਆ ਹੈ | ਡੈਨਮਾਰਕ ਵਿਖੇ ਹੋ ਰਹੇ ਸੀ-40 ਸ਼ਿਖਰ ਸੰਮੇਲਨ 'ਚ ਹਿੱਸਾ ਲੈਣ ਜਾਣ ਵਾਲੇ ਦਿੱਲੀ ਦੇ ...

ਪੂਰੀ ਖ਼ਬਰ »

ਹਿਸਾਬ ਦੇ ਵਿਸ਼ੇ ਦੀ ਤਿਆਰੀ ਲਈ ਸਕੂਲਾਂ ਵਿਚ ਮਾਹਿਰਾਂ ਨੂੰ ਭੇਜਿਆ ਜਾਵੇਗਾ

ਨਵੀਂ ਦਿੱਲੀ, 9 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਸਰਕਾਰੀ ਸਕੂਲਾਂ 'ਚ ਇਸ ਵਾਰ ਸਾਲ 10ਵੀਂ ਕਲਾਸ ਦੇ ਵਿਸ਼ੇ ਹਿਸਾਬ 'ਤੇ ਵਿਸ਼ੇਸ਼ ਧਿਆਨ ਰੱਖਿਆ ਜਾਵੇਗਾ ਅਤੇ ਵਿਦਿਆਰਥੀਆਂ ਨੂੰ ਹਿਸਾਬ ਦੇ ਵਿਸ਼ੇ ਪ੍ਰਤੀ ਤਿਆਰੀ ਲਈ ਇਸ ਵਿਸ਼ੇ ਦੇ ਮਾਹਿਰਾਂ ਨੂੰ ਉਚੇਚੇ ...

ਪੂਰੀ ਖ਼ਬਰ »

ਕਾਲੀ ਸੂਚੀ 'ਚੋਂ ਨਾਂਅ ਹਟਾਉਣ ਬਾਰੇ ਕੇਂਦਰ ਵਲੋਂ ਹਲਫੀਆ ਬਿਆਨ ਹਾਈ ਕੋਰਟ 'ਚ ਦਾਇਰ-ਸਿਰਸਾ

ਨਵੀਂ ਦਿੱਲੀ, 9 ਅਕਤੂਬਰ (ਜਗਤਾਰ ਸਿੰਘ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ ਕੇਂਦਰ ਸਰਕਾਰ ਨੇ ਦਿੱਲੀ ਹਾਈ ਕੋਰਟ ਵਿਚ ਹਲਫੀਆ ਬਿਆਨ ਦਾਇਰ ਕਰ ਕੇ ਸੂਚਿਤ ਕਰ ਦਿੱਤਾ ਹੈ ਕਿ ਉਸ ਨੇ ਕਾਲੀ ਸੂਚੀ ਵਿਚੋਂ ਸਿਰਫ 2 ...

ਪੂਰੀ ਖ਼ਬਰ »

ਭਾਰਤੀ ਖੰਡ ਉਦਯੋਗ ਨੂੰ ਲਾਹਵੰਦ ਬਣਾਉਣ ਲਈ ਸਬੰਧਿਤ ਕਾਨੂੰਨਾਂ ਦਾ ਮੁੜ ਜਾਇਜ਼ਾ ਲਏ ਸਰਕਾਰ-ਪਹਲੇਂ ਫਾਊਾਡੇਸ਼ਨ

ਨਵੀਂ ਦਿੱਲੀ, 9 ਅਕਤੂਬਰ (ਉਪਮਾ ਡਾਗਾ ਪਾਰਥ)-'ਭਾਰਤੀ ਖੰਡ ਉਦਯੋਗ ਨੂੰ ਆਲਮੀ ਪੱਧਰ 'ਤੇ ਮੁਕਾਬਲੇਬਾਜ਼ੀ 'ਤੇ ਲਿਜਾਣ ਲਈ ਕੁਝ ਨਵੇਂ ਕਾਨੂੰਨਾਂ ਦਾ ਮੁੜ ਜਾਇਜ਼ਾ ਲੈਣ ਅਤੇ ਹਟਾਉਣ ਦੀ ਲੋੜ ਹੈ |' ਇਹ ਵਿਚਾਰ ਹਾਲ 'ਚ ਪਹਲੇਂ ਇੰਡੀਆ ਫਾਊਾਡਸ਼ਨ ਵਲੋਂ ਜਾਰੀ ਇਕ ਰਿਪੋਰਟ 'ਚ ...

ਪੂਰੀ ਖ਼ਬਰ »

ਤਾਪਮਾਨ ਹੇਠਾਂ ਆਉਣ 'ਤੇ ਗੁਲਾਬੀ ਠੰਢ ਨੇ ਦਿੱਤੀ ਦਸਤਕ

ਨਵੀਂ ਦਿੱਲੀ, 9 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਲੋਕਾਂ ਨੂੰ ਆਖ਼ਰਕਾਰ ਗਰਮੀ ਤੋਂ ਛੁਟਕਾਰਾ ਮਿਲ ਚੁੱਕਿਆ ਹੈ ਅਤੇ ਗੁਲਾਬੀ ਠੰਢ ਦੀ ਸ਼ੁਰੂਆਤ ਹੋ ਚੁੱਕੀ ਹੈ | ਮੌਸਮ ਵਿਭਾਗ ਦਾ ਕਹਿਣਾ ਹੈ ਕਿ ਹੁਣ ਤਾਪਮਾਨ ਇਸੇ ਹੀ ਤਰ੍ਹਾਂ ਘਟਦਾ ਜਾਵੇਗਾ | ਇਨ੍ਹਾਂ ...

ਪੂਰੀ ਖ਼ਬਰ »

ਪੁਲਿਸ ਨੇ ਨਾਮੀ ਝਪਟਮਾਰ ਸ਼ੀਜਾਦ ਕੀਤਾ ਕਾਬੂ

ਨਵੀਂ ਦਿੱਲੀ, 9 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਪੁਲਿਸ ਦੀ ਅਪਰਾਧ ਸ਼ਾਖਾ ਸ਼ਕੂਰਪੁਰ ਦਿੱਲੀ ਵਲੋਂ ਚੋਰੀਆਂ, ਝਪਟਮਾਰੀ ਅਤੇ ਗਲੀ-ਮੁਹੱਲਿਆਂ ਵਿਚ ਹੋ ਰਹੀਆਂ ਵਾਰਦਾਤਾਂ ਪ੍ਰਤੀ ਪਿਛਲੇ ਦਿਨਾਂ ਤੋਂ ਲਗਾਤਾਰ ਮੁਹਿੰਮ ਚਲਾਈ ਹੋਈ ਹੈ | ਇਸ ਮੁਹਿੰਮ ਦੇ ਦੌਰਾਨ ...

ਪੂਰੀ ਖ਼ਬਰ »

ਨਿਜ਼ਾਮੂਦੀਨ ਰੇਲਵੇ ਸਟੇਸ਼ਨ 'ਤੇ ਚੋਰੀਆਂ ਕਰਨ ਵਾਲੀ ਔਰਤ ਪੁਲਿਸ ਵਲੋਂ ਗਿ੍ਫ਼ਤਾਰ

ਨਵੀਂ ਦਿੱਲੀ, 9 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਰੇਲਵੇ ਸਟੇਸ਼ਨਾਂ 'ਤੇ ਵੀ ਲਗਾਤਾਰ ਚੋਰੀ ਦੀਆਂ ਵਾਰਦਾਤਾਂ ਹੋ ਰਹੀਆਂ ਹਨ, ਕਿਉਂਕਿ ਸਟੇਸ਼ਨਾਂ 'ਤੇ ਭੀੜ-ਭੜੱਕੇ ਦਾ ਚੋਰ ਖੂਬ ਫਾਇਦਾ ਉਠਾ ਰਹੇ ਹਨ | ਲੋਕ ਚੋਰੀ ਦੀਆਂ ਸ਼ਿਕਾਇਤਾਂ ਰੇਲਵੇ ਪੁਲਿਸ ਨੂੰ ਕਰ ...

ਪੂਰੀ ਖ਼ਬਰ »

ਹਾਰਟ ਕੇਅਰ ਫਾਊਾਡੇਸ਼ਨ ਆਫ਼ ਇੰਡੀਆ ਵਲੋਂ ਪ੍ਰਫੈਕਟ ਹੈਲਥ ਮੇਲਾ-2019, 18 ਤੋਂ ਹੋਵੇਗਾ ਸ਼ੁਰੂ

ਨਵੀਂ ਦਿੱਲੀ, 9 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਹਾਰਟ ਕੇਅਰ ਫਾਊਾਡੇਸ਼ਨ ਆਫ਼ ਇੰਡੀਆ ਨੇ ਅੱਜ ਪ੍ਰੈੱਸ ਕਾਨਫ਼ਰੰਸ ਦੌਰਾਨ ਦੱਸਿਆ ਕਿ ਪ੍ਰਫੈਕਟ ਹੈਲਥ ਮੇਲਾ-2019, 18 ਅਕਤੂਬਰ ਤੋਂ ਸ਼ੁਰੂ ਹੋ ਰਿਹਾ ਹੈ ਜੋ ਕਿ 20 ਅਕਤੂਬਰ ਤੱਕ ਚੱਲੇਗਾ | ਇਹ ਮੇਲਾ ਜਵਾਹਰ ਲਾਲ ਨਹਿਰੂ ...

ਪੂਰੀ ਖ਼ਬਰ »

ਮੁੱਖ ਮੰਤਰੀ ਆਵਾਸ ਯੋਜਨਾ ਦੇ ਲਈ ਪਹਿਲੇ ਗੇੜ 'ਚ 275 ਝੁੱਗੀ ਬਸਤੀਆਂ ਦੇ ਸਰਵੇਖਣ ਦਾ ਕੰਮ ਪੂਰਾ

ਨਵੀਂ ਦਿੱਲੀ, 9 ਅਕੂਬਰ (ਜਗਤਾਰ ਸਿੰਘ)-ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਨਿਰਦੇਸ਼ਾਂ ਤਹਿਤ 'ਦਿੱਲੀ ਸ਼ਹਿਰੀ ਆਸ਼ਰਿਆ ਬੋਰਡ' ਵਲੋਂ ਗਰੀਬਾਂ ਨੂੰ ਪੱਕੇ ਘਰ ਮੁਹੱਈਆ ਕਰਵਾਉਣ ਲਈ ਸਰਵੇਖਣ ਕਰਵਾਇਆ ਜਾ ਰਿਹਾ ਹੈ, ਜਿਸ ਦੇ ਤਹਿਤ ਹੁਣ ਤੱਕ 270 ਝੁੱਗੀ ...

ਪੂਰੀ ਖ਼ਬਰ »

ਨੌਜਵਾਨ ਦੀ ਮੌਤ ਤੋਂ ਬਾਅਦ ਮੋਟਰਸਾਈਕਲ ਚਾਲਕ ਿਖ਼ਲਾਫ਼ ਮਾਮਲਾ ਦਰਜ

ਫ਼ਾਜ਼ਿਲਕਾ, 9 ਅਕਤੂਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਥਾਣਾ ਸਿਟੀ ਪੁਲਿਸ ਨੇ ਨੌਜਵਾਨ ਦੀ ਮੌਤ ਤੋਂ ਬਾਅਦ ਬੁਲਟ ਮੋਟਰਸਾਈਕਲ ਚਾਲਕ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੇ ਬਿਆਨਾਂ 'ਚ ਸੰਨ੍ਹੀ ਕੁਮਾਰ ਪੁੱਤਰ ਜੈ ਕ੍ਰਿਸ਼ਨ ਵਾਸੀ ਜੱਟੀਆਂ ...

ਪੂਰੀ ਖ਼ਬਰ »

ਦ੍ਰਾਵਿੜ ਸਮਾਜ ਤੇ ਰਾਵਣ ਸੈਨਾ ਨੇ ਦੁਸਹਿਰੇ ਨੂੰ ਬਲਿਦਾਨ ਦਿਵਸ ਵਜੋਂ ਮਨਾਇਆ

ਫ਼ਿਰੋਜ਼ਪੁਰ 9 ਅਕਤੂਬਰ (ਗੁਰਿੰਦਰ ਸਿੰਘ)-ਦੁਸਹਿਰੇ ਮੌਕੇ ਰਾਵਣ ਦੇ ਪੁਤਲੇ ਫੂਕਣ ਦੇ ਵਿਰੋਧ 'ਚ ਦ੍ਰਾਵਿੜ ਸਮਾਜ ਵਲੋਂ ਅੱਜ ਦੇ ਦਿਨ ਨੂੰ ਬਲਿਦਾਨ ਦਿਵਸ ਵਜੋਂ ਮਨਾਇਆ ਗਿਆ¢ ਇਸ ਮੌਕੇ ਦ੍ਰਾਵਿੜ ਸਮਾਜ, ਰਾਵਣ ਸੈਨਾ ਤੇ ਵਾਲਮੀਕ ਸਮਾਜ ਵਲੋਂ ਫ਼ਿਰੋਜ਼ਪੁਰ ਸ਼ਹਿਰ ਦੇ ...

ਪੂਰੀ ਖ਼ਬਰ »

ਅੰਡਰ-19 ਬੈਡਮਿੰਟਨ ਸਟੇਟ ਚੈਂਪੀਅਨਸ਼ਿਪ 'ਚ ਸਵਰੀਤ ਕੌਰ ਨੇ ਜਿੱਤਿਆ ਕਾਂਸੀ ਦਾ ਤਗਮਾ

ਫ਼ਿਰੋਜ਼ਪੁਰ, 9 ਅਕਤੂਬਰ (ਜਸਵਿੰਦਰ ਸਿੰਘ ਸੰਧੂ)-ਪੰਜਾਬ ਐਸੋਸੀਏਸ਼ਨ ਵਲੋਂ ਮੋਹਾਲੀ ਦੇ ਸਪੋਰਟ ਕੰਪਲੈਕਸ ਵਿਖੇ ਅੰਡਰ-19 ਸਟੇਟ ਬੈਡਮਿੰਟਨ ਓਪਨ ਚੈਂਪੀਅਨਸ਼ਿਪ ਕਰਵਾਈ ਗਈ, ਜਿਸ 'ਚ ਫ਼ਿਰੋਜ਼ਪੁਰ ਦੀ ਖਿਡਾਰਨ ਸਵਰੀਤ ਕੌਰ ਨੇ ਆਪਣਾ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ...

ਪੂਰੀ ਖ਼ਬਰ »

ਮੰਡੀਆਂ ਅਤੇ ਖ਼ਰੀਦ ਕੇਂਦਰਾਂ ਵਿਚ ਝੋਨੇ ਦੀ ਖ਼ਰੀਦ ਦੇ ਸਾਰੇ ਪ੍ਰਬੰਧ ਮੁਕੰਮਲ

ਮਮਦੋਟ, 9 ਅਕਤੂਬਰ (ਜਸਬੀਰ ਸਿੰਘ ਕੰਬੋਜ)- ਮੁੱਖ ਅਨਾਜ ਮੰਡੀ ਮਮਦੋਟ ਅਤੇ ਇਸ ਅਧੀਨ ਆਉਂਦੇ ਖ਼ਰੀਦ ਕੇਂਦਰਾਂ ਵਿਚ ਝੋਨੇ ਦੀ ਖ਼ਰੀਦ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਤੇ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਸਮੇਂ ਤੇ ਆੜ੍ਹਤੀਆਂ ਨੂੰ ਲੋਡਿੰਗ ਤੇ ਬਾਰਦਾਨੇ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀਆਂ ਤੇ ਖੇਤੀ ਸੰਦ ਸਨਅਤਕਾਰਾਂ ਦਾ ਵਿਵਾਦ ਆਪਸੀ ਸਮਝੌਤੇ ਨਾਲ ਹੱਲ ਹੋਇਆ

ਤਲਵੰਡੀ ਭਾਈ, 9 ਅਕਤੂਬਰ (ਕੁਲਜਿੰਦਰ ਸਿੰਘ ਗਿੱਲ)- ਜ਼ਿਲ੍ਹਾ ਮੋਗਾ ਦੇ ਪਿੰਡ ਬ੍ਰਹਿਮਕੇ ਦੇ ਵਾਸੀ ਇਕ ਕਿਸਾਨ ਨੂੰ ਵੇਚੀ ਗਈ ਹੈਪੀ ਸੀਡਰ ਮਸ਼ੀਨ ਸਬੰਧੀ ਕਿਸਾਨ ਜਥੇਬੰਦੀਆਂ ਤੇ ਖੇਤੀ ਸੰਦ ਸਨਅਤਕਾਰਾਂ 'ਚ ਚੱਲ ਰਿਹਾ ਵਿਵਾਦ ਕੁਝ ਕਿਸਾਨ ਆਗੂਆਂ ਦੀ ਪਹਿਲਕਦਮੀ ਨਾਲ ...

ਪੂਰੀ ਖ਼ਬਰ »

ਕਮਲ ਸ਼ਰਮਾ ਨੇ 400 ਲਾਭਪਾਤਰੀਆਂ ਨੂੰ ਵੰਡੇ ਪ੍ਰਧਾਨ ਮੰਤਰੀ ਆਯੁਸ਼ਮਾਨ ਭਾਰਤ ਬੀਮਾ ਯੋਜਨਾ ਦੇ ਕਾਰਡ

ਫ਼ਿਰੋਜ਼ਪੁਰ, 9 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਨਗਰ ਕੌਾਸਲ ਫ਼ਿਰੋਜ਼ਪੁਰ ਵਲੋਂ ਮੋਦੀ ਸਰਕਾਰ ਦੀਆਂ ਵੱਖ-ਵੱਖ ਲੋਕ ਭਲਾਈ ਸਕੀਮਾਂ ਤੋਂ ਲੋਕਾਂ ਨੂੰ ਜਾਣੂ ਕਰਵਾ ਲਾਭ ਦਿਵਾਉਣ ਅਤੇ ਪ੍ਰਧਾਨ ਮੰਤਰੀ ਆਯੂਸ਼ਮਾਨ ਭਾਰਤ ਬੀਮਾ ਯੋਜਨਾ ਦੇ ਲਾਭਪਾਤਰੀਆਂ ਨੂੰ ਲਾਭ ...

ਪੂਰੀ ਖ਼ਬਰ »

ਜਥੇਦਾਰ ਜ਼ੀਰਾ ਨੇ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ

ਜ਼ੀਰਾ, 9 ਅਕਤੂਬਰ (ਮਨਜੀਤ ਸਿੰਘ ਢਿੱਲੋਂ)- ਜ਼ੀਰਾ ਦੀ ਅਨਾਜ ਮੰਡੀ 'ਚ ਮੈਸਰਜ਼ ਰਾਜਬੀਰ ਸਿੰਘ ਐਾਡ ਬ੍ਰਦਰਜ਼ ਦੀ ਆੜ੍ਹਤ 'ਤੇ ਸਾਬਕਾ ਮੰਤਰੀ ਜਥੇਦਾਰ ਇੰਦਰਜੀਤ ਸਿੰਘ ਜ਼ੀਰਾ ਨੇ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ | ਇਸ ਮੌਕੇ ਵੇਅਰ ਹਾਊਸ ਖ਼ਰੀਦ ਏਜੰਸੀ ਨੇ ...

ਪੂਰੀ ਖ਼ਬਰ »

ਵਿਧਾਇਕ ਪਿੰਕੀ ਵਲੋਂ ਗੋਲਬਾਗ ਵਿਖੇ ਵਿਕਾਸ ਕਾਰਜ ਦੇ ਕੰਮਾਂ ਦਾ ਜਾਇਜ਼ਾ

ਫ਼ਿਰੋਜ਼ਪੁਰ, 9 ਅਕਤੂਬਰ (ਤਪਿੰਦਰ ਸਿੰਘ)- ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਅੱਜ ਫ਼ਿਰੋਜ਼ਪੁਰ ਸ਼ਹਿਰ ਦੇ ਗੋਲਬਾਗ ਵਿਖੇ ਦੌਰਾ ਕੀਤਾ ਤੇ ਉੱਥੇ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ | ਉਨ੍ਹਾਂ ਦੱਸਿਆ ਕਿ ਇਸ ਇਲਾਕੇ 'ਚ ਪਿਛਲੀਆਂ ਸਰਕਾਰਾਂ ਵੇਲੇ ਤੋਂ ਕੋਈ ...

ਪੂਰੀ ਖ਼ਬਰ »

ਜਥੇ: ਜ਼ੀਰਾ ਨੇ ਖੇਤੀ ਹਾਦਸਾ ਪੀੜਤ ਪਰਿਵਾਰਾਂ ਨੂੰ ਸਹਾਇਤਾ ਰਾਸ਼ੀ ਵੰਡੀ

ਮੱਲਾਂਵਾਲਾ, 9 ਅਕਤੂਬਰ (ਗੁਰਦੇਵ ਸਿੰਘ)- ਮਾਰਕੀਟ ਕਮੇਟੀ ਮੱਲਾਂਵਾਲਾ ਦੇ ਦਫ਼ਤਰ 'ਚ ਜਥੇਦਾਰ ਇੰਦਰਜੀਤ ਸਿੰਘ ਜ਼ੀਰਾ ਸਾਬਕਾ ਮੰਤਰੀ ਪੰਜਾਬ ਨੇ ਖੇਤੀ ਹਾਦਸਾ ਪੀੜਤ ਪਰਿਵਾਰਾਂ ਨੂੰ ਇਕ ਲੱਖ 80 ਹਜ਼ਾਰ ਰੁਪਏ ਦੀ ਰਾਸ਼ੀ ਵੰਡੀ | ਜਥੇ: ਜ਼ੀਰਾ ਨੇ ਗੁਰਜੰਟ ਸਿੰਘ ਪੁੱਤਰ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ

ਫ਼ਿਰੋਜ਼ਪੁਰ, 9 ਅਕਤੂਬਰ (ਗੁਰਿੰਦਰ ਸਿੰਘ)- ਗੁਰਮਤਿ ਪ੍ਰਚਾਰ ਲਹਿਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਗੁਰਮਤਿ ਸਮਾਗਮਾਂ ਦੀ ਲੜੀ ਤਹਿਤ ਬੋਹੜ ਵਾਲਾ ਖੂਹ ਬਾਜੀਦਪੁਰ ਵਿਖੇ ਬਾਬੂ ਗੁਰਦੀਪ ਸਿੰਘ ਦੇ ਗ੍ਰਹਿ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX