ਤਾਜਾ ਖ਼ਬਰਾਂ


ਦਿੱਲੀ 'ਚ ਡਿੱਗੀ ਨਿਰਮਾਣ ਅਧੀਨ ਇਮਾਰਤ, ਮਲਬੇ ਹੇਠ ਕੁਝ ਵਿਦਿਆਰਥੀਆਂ ਦੇ ਦੱਬੇ ਹੋਣ ਦਾ ਖ਼ਦਸ਼ਾ
. . .  16 minutes ago
ਨਵੀਂ ਦਿੱਲੀ, 25 ਜਨਵਰੀ- ਦਿੱਲੀ ਦੇ ਭਜਨਪੁਰਾ 'ਚ ਨਿਰਮਾਣ ਅਧੀਨ ਇੱਕ ਇਮਾਰਤ ਦੇ ਡਿੱਗਣ ਦੀ ਖ਼ਬਰ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਇਮਾਰਤ 'ਚ ਇੱਕ ਕੋਚਿੰਗ ਸੈਂਟਰ ਚਲਾਇਆ ਜਾ ਰਿਹਾ ਸੀ। ਇਸ...
ਜੇ. ਐੱਨ. ਯੂ. ਦੇ ਵਿਦਿਆਰਥੀ ਸ਼ਰਜੀਲ ਵਿਰੁੱਧ ਭਾਜਪਾ ਨੇ ਦਰਜ ਕਰਾਈ ਸ਼ਿਕਾਇਤ
. . .  27 minutes ago
ਨਵੀਂ ਦਿੱਲੀ, 25 ਜਨਵਰੀ- ਭਾਜਪਾ ਨੇ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇ. ਐੱਨ. ਯੂ.) ਦੇ ਸਕਾਲਰ ਸ਼ਰਜੀਲ ਇਮਾਮ ਵਿਰੁੱਧ ਦਿੱਲੀ ਪੁਲਿਸ ਕੋਲ ਸ਼ਿਕਾਇਤ ਦਰਜ ਕਰਾਈ ਹੈ। ਉਨ੍ਹਾਂ 'ਤੇ ਵਿਵਾਦਿਤ ਬਿਆਨ...
ਸਾਰਿਆਂ ਨੂੰ ਵੋਟ ਦੇ ਅਧਿਕਾਰ ਦੇ ਮਹੱਤਵ ਨੂੰ ਸਮਝਣਾ ਚਾਹੀਦਾ ਹੈ- ਰਾਸ਼ਟਰਪਤੀ ਕੋਵਿੰਦ
. . .  56 minutes ago
ਨਵੀਂ ਦਿੱਲੀ, 25 ਜਨਵਰੀ- ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਕਿਹਾ ਕਿ ਭਾਰਤੀ ਸੰਵਿਧਾਨ ਦੇ ਲਾਗੂ ਹੋਣ ਦੇ 70 ਸਾਲਾਂ ਬਾਅਦ ਕੁਝ ਲੋਕ ਆਪਣੇ ਵੋਟ ਦੇ ਅਧਿਕਾਰ ਦੇ ਮਹੱਤਵ ਨੂੰ ਨਹੀਂ ਸਮਝਦੇ ਹਨ, ਜਦੋਂਕਿ ਦੁਨੀਆ...
ਨਾਗਰਿਕਤਾ ਕਾਨੂੰਨ ਵਿਰੁੱਧ ਰਾਜਸਥਾਨ ਸਰਕਾਰ ਨੇ ਵਿਧਾਨ ਸਭਾ 'ਚ ਪਾਸ ਕੀਤਾ ਪ੍ਰਸਤਾਵ
. . .  about 1 hour ago
ਜੈਪੁਰ, 25 ਜਨਵਰੀ- ਰਾਜਸਥਾਨ ਸਰਕਾਰ ਨੇ ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਵਿਧਾਨ ਸਭਾ 'ਚ ਪ੍ਰਸਤਾਵ ਪਾਸ ਕੀਤਾ ਹੈ। ਹਾਲਾਂਕਿ ਵਿਧਾਨ ਸਭਾ 'ਚ ਨਾਗਰਿਕਤਾ ਕਾਨੂੰਨ ਵਿਰੁੱਧ ਪ੍ਰਸਤਾਵ ਪੇਸ਼ ਕਰਨ...
ਮਹਿਲ ਕਲਾਂ 'ਚ ਹਿੰਦੂ ਰਾਸ਼ਟਰ ਬਣਾਉਣ ਦੇ ਏਜੰਡੇ ਵਿਰੁੱਧ ਮੁੱਖ ਮਾਰਗ ਜਾਮ ਕਰ ਕੇ ਕੀਤਾ ਰੋਸ ਪ੍ਰਦਰਸ਼ਨ
. . .  about 1 hour ago
ਮਹਿਲ ਕਲਾਂ, 25 ਜਨਵਰੀ (ਅਵਤਾਰ ਸਿੰਘ ਅਣਖੀ)- ਸ਼੍ਰੋਮਣੀ ਅਕਾਲੀ ਦਲ (ਅ) ਅਤੇ ਦਲ ਖ਼ਾਲਸਾ ਵੱਲੋਂ ...
ਬਟਾਲਾ 'ਚ ਬੰਦ ਰਿਹਾ ਬੇਅਸਰ
. . .  about 1 hour ago
ਬਟਾਲਾ, 25 ਜਨਵਰੀ (ਕਾਹਲੋਂ)- ਜਥੇਬੰਦੀਆਂ ਵੱਲੋਂ ਕੇਂਦਰ ਸਰਕਾਰ ਦੀਆਂ ਗ਼ਲਤ ਨੀਤੀਆਂ ਖ਼ਿਲਾਫ਼ ਦਿੱਤੇ...
ਕਪਿਲ ਮਿਸ਼ਰਾ 'ਤੇ ਚੋਣ ਕਮਿਸ਼ਨ ਦੀ ਕਾਰਵਾਈ, 48 ਘੰਟੇ ਚੋਣ ਪ੍ਰਚਾਰ ਕਰਨ 'ਤੇ ਲਾਈ ਰੋਕ
. . .  about 2 hours ago
ਨਵੀਂ ਦਿੱਲੀ, 25 ਜਨਵਰੀ- ਚੋਣ ਕਮਿਸ਼ਨ ਨੇ ਭਾਜਪਾ ਨੇਤਾ ਅਤੇ ਦਿੱਲੀ ਦੀ ਮਾਡਲ ਟਾਊਨ ਸੀਟ ਤੋਂ ਪਾਰਟੀ ਦੇ ਉਮੀਦਵਾਰ ਕਪਿਲ ਮਿਸ਼ਰਾ 'ਤੇ 48 ਘੰਟੇ ਤੱਕ ਚੋਣ ਪ੍ਰਚਾਰ ਕਰਨ 'ਤੇ ਰੋਕ...
ਦਿੱਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਵੱਡਾ ਝਟਕਾ, 4 ਵਾਰ ਵਿਧਾਇਕ ਰਹੇ ਹਰਸ਼ਰਣ ਬੱਲੀ 'ਆਪ' 'ਚ ਹੋਏ ਸ਼ਾਮਲ
. . .  about 2 hours ago
ਨਵੀਂ ਦਿੱਲੀ, 25 ਜਨਵਰੀ- ਭਾਜਪਾ ਨੂੰ ਦਿੱਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡਾ ਝਟਕਾ ਲੱਗਾ ਹੈ। ਭਾਜਪਾ ਦੇ ਚਾਰ ਵਾਰ ਵਿਧਾਇਕ ਰਹੇ ਹਰਸ਼ਰਣ ਸਿੰਘ ਬੱਲੀ ਪਾਰਟੀ ਨੂੰ ਛੱਡ ਅੱਜ ਆਮ ਆਦਮੀ ਪਾਰਟੀ...
ਜਥੇਦਾਰ ਫੱਗੂਵਾਲਾ ਨੇ ਗੈਰ ਪੰਥਕਾਂ ਤੋਂ ਗੁਰਦੁਆਰਿਆਂ ਨੂੰ ਆਜ਼ਾਦ ਕਰਵਾਉਣ ਲਈ ਭਾਈ ਲੌਂਗੋਵਾਲ ਨੂੰ ਦਿੱਤਾ ਮੰਗ ਪੱਤਰ
. . .  about 2 hours ago
ਲੌਂਗੋਵਾਲ, 25 ਜਨਵਰੀ (ਸ.ਸ.ਖੰਨਾ)- ਸਥਾਨਕ ਜਨਮ ਅਸਥਾਨ ਸ਼ਹੀਦ ਭਾਈ ਮਨੀ ਸਿੰਘ ਗੁਰਦੁਆਰਾ ਕੈਂਬੋਵਾਲ ਸਾਹਿਬ ...
ਭਾਰਤ ਅਤੇ ਬ੍ਰਾਜ਼ੀਲ ਵਿਚਾਲੇ ਕਈ ਸਮਝੌਤਿਆਂ 'ਤੇ ਹੋਏ ਹਸਤਾਖ਼ਰ
. . .  about 2 hours ago
ਨਵੀਂ ਦਿੱਲੀ, 25 ਜਨਵਰੀ- ਭਾਰਤ ਅਤੇ ਬ੍ਰਾਜ਼ੀਲ ਨੇ ਜੈਵਿਕ ਈਧਨ ਅਤੇ ਦੇਸੀ ਗਾਵਾਂ ਦੀ ਪ੍ਰਜਾਤੀ ਦੇ ਪ੍ਰਚਾਰ ਸਣੇ ਆਪਸੀ ਸਹਿਯੋਗ ਦੇ 15 ਸਮਝੌਤਿਆਂ ਤੇ ਸੰਧੀ 'ਤੇ ਅੱਜ ਹਸਤਾਖ਼ਰ ਕੀਤੇ ਅਤੇ...
ਪਾਕਿਸਤਾਨ ਜਾਣਾ ਚਾਹੁੰਦੇ ਹਨ ਮਹਿਲਾ ਕਮਿਸ਼ਨ ਦੇ ਚੇਅਰਪਰਸਨ
. . .  about 2 hours ago
ਪਟਿਆਲਾ, 25 ਜਨਵਰੀ (ਅਮਨਦੀਪ ਸਿੰਘ)-ਪਾਕਿਸਤਾਨ 'ਚ ਸਿੱਖ ਕੁੜੀਆਂ ਦੇ ਧਰਮ ਪਰਿਵਰਤਨ ਦੇ ਮਾਮਲੇ ਨੂੰ ਲੈ ਕੇ ਪੰਜਾਬ...
ਨਿਰਭੈਆ ਦੇ ਦੋਸ਼ੀ ਮੁਕੇਸ਼ ਨੇ ਰਾਸ਼ਟਰਪਤੀ ਦੇ ਫ਼ੈਸਲੇ ਨੂੰ ਸੁਪਰੀਮ ਕੋਰਟ 'ਚ ਦਿੱਤੀ ਚੁਣੌਤੀ
. . .  about 3 hours ago
ਨਵੀਂ ਦਿੱਲੀ, 25 ਜਨਵਰੀ- ਸਾਲ 2012 ਦੇ ਨਿਰਭੈਆ ਸਮੂਹਿਕ ਜਬਰ ਜਨਾਹ ਮਾਮਲੇ ਦੇ ਦੋਸ਼ੀ ਮੁਕੇਸ਼ ਕੁਮਾਰ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਵਲੋਂ ਉਸ ਦੀ ਦਇਆ ਪਟੀਸ਼ਨ ਨੂੰ ਖ਼ਾਰਜ ਕਰਨ...
ਨਾਗਰਿਕਤਾ ਬਿੱਲ ਦੇ ਵਿਰੋਧ 'ਚ ਪੱਖੋ ਕੈਂਚੀਆਂ ਨੇੜੇ ਚੱਕਾ ਜਾਮ
. . .  about 3 hours ago
ਸ਼ਹਿਣਾ, 25 ਜਨਵਰੀ (ਸੁਰੇਸ਼ ਗੋਗੀ)- ਸ਼ਹਿਣਾ ਨੇੜਲੇ ਸਨਅਤੀ ਕਸਬਾ ਪੱਖੋ ਕੈਂਚੀਆ ਵਿਖੇ ਨਾਗਰਿਕਤਾ ਬਿੱਲ ਦੇ ਵਿਰੋਧ 'ਚ...
ਚੋਣ ਕਮਿਸ਼ਨ ਨੇ ਭਾਜਪਾ ਉਮੀਦਵਾਰ ਤਜਿੰਦਰ ਬੱਗਾ ਨੂੰ ਭੇਜਿਆ ਨੋਟਿਸ
. . .  about 3 hours ago
ਨਵੀਂ ਦਿੱਲੀ, 25 ਜਨਵਰੀ- ਚੋਣ ਕਮਿਸ਼ਨ ਨੇ ਦਿੱਲੀ ਵਿਧਾਨ ਸਭਾ ਚੋਣਾਂ 'ਚ ਹਰਿਨਗਰ ਹਲਕੇ ਤੋਂ ਭਾਜਪਾ ਉਮੀਦਵਾਰ ਤਜਿੰਦਰ ਪਾਲ ਸਿੰਘ ਬੱਗਾ...
ਹਿਮਾਚਲ ਪ੍ਰਦੇਸ਼ ਦੇ ਕਰਮਚਾਰੀਆਂ ਲਈ ਖ਼ੁਸ਼ਖ਼ਬਰੀ, ਮਿਲੇਗਾ 5 ਫ਼ੀਸਦੀ ਮਹਿੰਗਾਈ ਭੱਤਾ
. . .  about 3 hours ago
ਸ਼ਿਮਲਾ, 25 ਜਨਵਰੀ- ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਨੇ ਅੱਜ ਸੂਬਾ ਸਰਕਾਰ ਦੇ ਕਰਮਚਾਰੀਆਂ ਅਤੇ ਪੈਨਸ਼ਨ ਧਾਰੀਆਂ ਲਈ...
ਗੜ੍ਹਸ਼ੰਕਰ ਵਿਖੇ ਮਨਾਇਆ ਗਿਆ ਰਾਸ਼ਟਰੀ ਵੋਟਰ ਦਿਵਸ
. . .  about 3 hours ago
ਗ੍ਰਹਿ ਮੰਤਰਾਲੇ ਨੇ ਐੱਨ. ਆਈ. ਏ. ਨੂੰ ਸੌਂਪਿਆ ਭੀਮਾ ਕੋਰੇਗਾਂਵ ਮਾਮਲਾ
. . .  about 3 hours ago
ਚੋਗਾਵਾ ਅਤੇ ਲੋਪੋਕੇ 'ਚ ਵੀ ਮਿਲਿਆ ਬੰਦ ਨੂੰ ਭਰਵਾ ਹੁੰਗਾਰਾ
. . .  about 2 hours ago
ਅਵੰਤੀਪੋਰਾ ਮੁਠਭੇੜ : ਸੁਰੱਖਿਆ ਬਲਾਂ ਨੇ ਜੈਸ਼ ਦੇ ਚੋਟੀ ਦੇ ਕਮਾਂਡਰ ਅਤੇ ਦੋ ਅੱਤਵਾਦੀਆਂ ਨੂੰ ਪਾਇਆ ਘੇਰਾ
. . .  about 3 hours ago
ਸਰਕਾਰੀ ਕਾਲਜ ਅਜਨਾਲਾ 'ਚ ਮਨਾਇਆ ਗਿਆ ਤਹਿਸੀਲ ਪੱਧਰੀ ਕੌਮੀ ਵੋਟਰ ਦਿਵਸ
. . .  about 3 hours ago
2 ਫਰਵਰੀ ਦੀ ਸੰਗਰੂਰ ਰੈਲੀ ਲਈ ਯੂਥ ਅਕਾਲੀ ਦਲ ਨੇ ਵੀ ਕੱਸੀ ਕਮਰ
. . .  about 4 hours ago
ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਮੋਗਾ ਵਿਖੇ ਵਰਕਰਾਂ ਨਾਲ ਕੀਤੀ ਬੈਠਕ
. . .  about 4 hours ago
ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਆਰੰਭ
. . .  about 4 hours ago
ਅੰਮ੍ਰਿਤਸਰ ਦੇ ਸਰਹੱਦੀ ਖੇਤਰ 'ਚ ਬੰਦ ਦਾ ਸੱਦਾ ਰਿਹਾ ਬੇਅਸਰ
. . .  about 4 hours ago
ਸਰਹੱਦੀ ਖੇਤਰ ਦੇ ਸਕੂਲਾਂ ਦਾ ਦੌਰਾ ਕਰਨ ਉਪਰੰਤ ਅੰਮ੍ਰਿਤਸਰ ਰਵਾਨਾ ਹੋਏ ਸਿੱਖਿਆ ਸਕੱਤਰ
. . .  about 4 hours ago
ਬਾਘਾਪੁਰਾਣਾ 'ਚ ਪੰਜਾਬ ਬੰਦ ਦਾ ਨਹੀਂ ਹੋਇਆ ਕੋਈ ਅਸਰ
. . .  about 4 hours ago
ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਧਰਨਾ, ਫ਼ਿਰੋਜ਼ਪੁਰ-ਫ਼ਾਜ਼ਿਲਕਾ ਜੀ. ਟੀ. ਰੋਡ ਜਾਮ
. . .  about 4 hours ago
ਅਮਰੀਕਾ 'ਚ ਖ਼ਾਲਸਾ ਯੂਨੀਵਰਸਿਟੀ ਸਥਾਪਿਤ ਕਰਨ ਵਾਲੀਆਂ ਸ਼ਖ਼ਸੀਅਤਾਂ ਦਾ ਸਨਮਾਨ
. . .  about 5 hours ago
ਵੱਖ-ਵੱਖ ਜਥੇਬੰਦੀਆਂ ਵਲੋਂ ਦਿੱਤੇ ਬੰਦ ਦੇ ਸੱਦੇ ਦੌਰਾਨ ਹੁਸ਼ਿਆਰਪੁਰ 'ਚ ਸਥਿਤੀ ਤਣਾਅਪੂਰਨ
. . .  about 5 hours ago
ਪੰਜਾਬ ਬੰਦ ਨੂੰ ਲੈ ਕੇ ਜਥੇਬੰਦੀਆਂ ਵਲੋਂ ਅੰਮ੍ਰਿਤਸਰ 'ਚ ਮੁਜ਼ਾਹਰਾ
. . .  about 5 hours ago
ਇਤਿਹਾਸਿਕ ਨਗਰ ਤਲਵੰਡੀ ਸਾਬੋ 'ਚ ਬੰਦ ਦਾ ਨਹੀਂ ਕੋਈ ਅਸਰ
. . .  about 6 hours ago
ਪੰਜਾਬ ਬੰਦ ਨੂੰ ਲੈ ਕੇ ਜਥੇਬੰਦੀਆਂ ਨੇ ਬਰਨਾਲੇ 'ਚ ਕੱਢਿਆ ਮਾਰਚ ਅਤੇ ਬੰਦ ਕਰਾਈਆਂ ਦੁਕਾਨਾਂ
. . .  about 6 hours ago
ਚੀਨ 'ਚ ਕੋਰੋਨਾ ਵਾਇਰਸ ਕਾਰਨ ਡਾਕਟਰ ਦੀ ਮੌਤ
. . .  about 6 hours ago
ਬ੍ਰਾਜ਼ੀਲ ਦੇ ਰਾਸ਼ਟਰਪਤੀ ਨੇ ਵਿਦੇਸ਼ ਮੰਤਰੀ ਜੈਸ਼ੰਕਰ ਨਾਲ ਕੀਤੀ ਮੁਲਾਕਾਤ
. . .  about 6 hours ago
ਸੰਗਰੂਰ 'ਚ ਆਮ ਵਾਂਗ ਖੁੱਲ੍ਹੇ ਬਾਜ਼ਾਰ
. . .  about 6 hours ago
ਐੱਸ. ਟੀ. ਐੱਫ. ਬਾਰਡਰ ਰੇਂਜ ਵਲੋਂ 2 ਕਰੋੜ ਰੁਪਏ ਦੀ ਹੈਰੋਇਨ ਸਣੇ ਤਸਕਰ ਕਾਬੂ
. . .  about 7 hours ago
ਸਿੱਖਿਆ ਸਕੱਤਰ ਵਲੋਂ ਅੰਮ੍ਰਿਤਸਰ ਦੇ ਸਰਹੱਦੀ ਖੇਤਰ 'ਚ ਪੈਂਦੇ ਸਕੂਲਾਂ ਦਾ ਦੌਰਾ
. . .  about 7 hours ago
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ
. . .  1 minute ago
ਤੁਰਕੀ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਜ਼ਬਰਦਸਤ ਝਟਕੇ, 18 ਮੌਤਾਂ
. . .  about 8 hours ago
ਕੋਰੋਨਾ ਵਾਇਰਸ ਨਾਲ ਚੀਨ 'ਚ ਹੁਣ ਤੱਕ 41 ਲੋਕਾਂ ਦੀ ਹੋਈ ਮੌਤ
. . .  about 9 hours ago
ਅੱਜ ਦਾ ਵਿਚਾਰ
. . .  about 9 hours ago
ਅੰਗ੍ਰੇਜ਼ਾਂ ਦੇ ਰਾਜ ਵਿਚ ਸ਼ੁਰੂ ਹੋਈ ਨੈਰੋਗੇਜ ਰੇਲ ਸੈਕਸ਼ਨ ਤੇ 26 ਜਨਵਰੀ ਨੂੰ ਦੌੜੇਗੀ
. . .  1 day ago
ਹੁਸ਼ਿਆਰਪੁਰ ਵਿਖੇ ਨਵਾਂ ਮੈਡੀਕਲ ਕਾਲਜ ਖੋਲ੍ਹਣ ਦੀ ਮਿਲੀ ਮਨਜ਼ੂਰੀ
. . .  1 day ago
ਬਾਲ ਪੁਰਸਕਾਰ ਹਾਸਲ ਕਰਨ ਵਾਲੇ ਓਂਕਾਰ ਸਿੰਘ ਨਾਲ ਪ੍ਰਧਾਨ ਮੰਤਰੀ ਨੇ ਕੀਤੀ ਮੁਲਾਕਾਤ
. . .  1 day ago
ਮਾਲ ਵਿਭਾਗ ਨੇ ਫ਼ਰਦ ਦਾ ਰੇਟ ਵਧਾਇਆ, ਰਜਿਸਟਰੀ ਦੀ ਆਨਲਾਈਨ ਰਜਿਸਟ੍ਰੇਸ਼ਨ 'ਤੇ 500 ਰੁਪਏ ਫ਼ੀਸ ਲਗਾਈ
. . .  1 day ago
ਲੋਕਾਂ 'ਤੇ ਵਾਧੂ ਟੈਕਸ ਨਾ ਲਗਾਏ ਸਰਕਾਰ, ਇਹ ਬੇਇਨਸਾਫ਼ੀ ਹੈ - ਚੀਫ਼ ਜਸਟਿਸ
. . .  about 1 hour ago
ਆਜ਼ਾਦ ਉਮੀਦਵਾਰਾਂ ਵਜੋਂ ਨਾਮਜ਼ਦਗੀਆਂ ਦਾਖਲ ਕਰਨ ਵਾਲੇ ਆਪ ਦੇ 2 ਵਿਧਾਇਕਾਂ ਨੇ ਨਾਮਜ਼ਦਗੀਆਂ ਲਈ ਵਾਪਸ
. . .  about 1 hour ago
ਪੰਜਾਬ ਦੇ 5 ਜ਼ਿਲ੍ਹਿਆਂ 'ਚ ਇੰਡੀਆ ਹਾਈਪਰਟੈਨਸ਼ਨ ਕੰਟਰੋਲ ਇੰਨੀਸ਼ਿਏਟਿਵ ਦੀ ਸ਼ੁਰੂਆਤ - ਬਲਬੀਰ ਸਿੱਧੂ
. . .  about 1 hour ago
ਨਾਮੀ ਗੈਂਗਸਟਰ ਦਿਲਪ੍ਰੀਤ ਬਾਬਾ ਨੂੰ ਇਕ ਕੇਸ 'ਚ 5 ਸਾਲ ਦੀ ਸਜ਼ਾ
. . .  0 minutes ago
ਗੁਰਦੁਆਰਾ ਤੱਪ ਅਸਥਾਨ ਦੇ ਮੁਖ ਪ੍ਰਬੰਧਕ ਬਾਬਾ ਕਿਰਪਾਲ ਸਿੰਘ ਹੋਏ ਸਵਰਗਵਾਸ
. . .  8 minutes ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 24 ਅੱਸੂ ਸੰਮਤ 551

ਹਰਿਆਣਾ / ਹਿਮਾਚਲ

ਸਰਕਾਰ ਨੇ ਪੰਜ ਸਾਲਾਂ 'ਚ ਫ਼ਤਿਹਾਬਾਦ ਜ਼ਿਲ੍ਹੇ ਨੂੰ ਨਸ਼ੇ ਦਾ ਘਰ ਬਣਾਇਆ-ਦੁਸ਼ਯੰਤ ਚੌਟਾਲਾ

ਫ਼ਤਿਹਾਬਾਦ, 9 ਅਕਤੂਬਰ (ਹਰਬੰਸ ਸਿੰਘ ਮੰਡੇਰ)- ਸਾਬਕਾ ਸੰਸਦ ਮੈਂਬਰ ਦੁਸ਼ਯੰਤ ਚੌਟਾਲਾ ਨੇ ਕਿਹਾ ਕਿ 5 ਸਾਲ ਪਹਿਲਾਂ ਫ਼ਤਿਹਾਬਾਦ ਦੇ ਨੌਜਵਾਨ ਖੇਡਾਂ ਵਿਚ ਅੱਗੇ ਸੀ ਅਤੇ ਉਨ੍ਹਾਂ ਕੋਲ ਰੋਜ਼ਗਾਰ ਵੀ ਸੀ, ਪਰ ਮਨੋਹਰ ਸਰਕਾਰ ਨੇ ਹੁਣ ਫ਼ਤਿਹਾਬਾਦ ਨੂੰ ਨਸ਼ਿਆਂ ਦਾ ਘਰ ਬਣਾ ਦਿੱਤਾ ਹੈ |
ਇਸ ਸਰਕਾਰ ਨੇ ਹਰ ਪਿੰਡ ਵਿਚ ਸ਼ਰਾਬ ਦੇ ਠੇਕੇ ਖੋਲ੍ਹ ਦਿੱਤੇ ਹਨ | ਉਹ ਅੱਜ ਜੇ. ਜੇ.ਪੀ. ਦੇ ਉਮੀਦਵਾਰ ਡਾ. ਵਰਿੰਦਰ ਸਿਵਾਚ ਦੇ ਸਮਰਥਨ ਵਿਚ ਭੂਨਾ ਦੇ ਉਕਲਾਨਾ ਰੋਡ ਸਥਿਤ ਚੰਦਰਸ਼ੇਖਰ ਪਾਰਕ ਵਿਚ ਇਕ ਜਨ ਸਭਾ ਨੂੰ ਸੰਬੋਧਨ ਕਰ ਰਹੇ ਸਨ | ਜਨ ਸਭਾ ਵਿਚ ਇਕੱਠੇ ਹੋਏ ਲੋਕਾਂ ਦੀ ਭੀੜ ਨੇ ਡਾ. ਵਰਿੰਦਰ ਸਿਵਾਚ ਨੂੰ ਫ਼ਤਿਹਾਬਾਦ ਸੀਟ ਤੋਂ ਜਿੱਤ ਦਾ ਸਭ ਤੋਂ ਮਜ਼ਬੂਤ ਦਾਅਵੇਦਾਰ ਸਾਬਤ ਕਰਨ ਵਿਚ ਕੋਈ ਕਸਰ ਨਹੀ ਛੱਡੀ | ਮੁੱਖ ਬੁਲਾਰੇ ਵਜੋਂ ਜਨ ਸਭਾ ਵਿਚ ਪਹੁੰਚੇ ਜੇ. ਜੇ. ਪੀ. ਦੇ ਮੁਖੀ ਅਤੇ ਸਾਬਕਾ ਸੰਸਦ ਮੈਂਬਰ ਦੁਸ਼ਯੰਤ ਚੋਟਾਲਾ ਤੋਂ ਇਲਾਵਾ ਸਟੇਜ ਦੇ ਸੂਬਾ ਪ੍ਰਧਾਨ ਸਰਦਾਰ ਨਿਸ਼ਾਨ ਸਿੰਘ, ਰਾਸ਼ਟਰੀ ਕਾਰਜਕਾਰੀ ਮੈਂਬਰ ਕੁਲਜੀਤ ਕੁਲਡਿਆ, ਸੀਨੀਅਰ ਪੰਜਾਬੀ ਆਗੂ ਆਤਮ ਪ੍ਰਕਾਸ਼ ਬਤਰਾ, ਸਾਬਕਾ ਵਿਧਾਇਕ ਰਣ ਸਿੰਘ ਬੈਨੀਵਾਲ ਨੇ ਵੀ ਜਨ ਸਭਾ ਨੂੰ ਸੰਬੋਧਨ ਕੀਤਾ | ਇਸ ਮੌਕੇ ਕਾਂਗਰਸ, ਇਨੈਲੋ, ਭਾਜਪਾ ਅਤੇ ਬਸਪਾ ਪਾਰਟੀਆਂ ਦੇ ਮੁੱਖ ਕਾਰਕੁਨਾਂ ਨੇ ਆਪਣੇ ਸਮਰਥਕਾਂ ਸਮੇਤ ਜੇ. ਜੇ. ਪੀ. ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ | ਦੁਸ਼ਯੰਤ ਚੌਟਾਲਾ ਦੁਆਰਾ ਪਾਰਟੀ ਵਿਚ ਸ਼ਾਮਲ ਹੋਏ ਲੋਕਾਂ ਨੂੰ ਸਰੋਪਾਓ ਪਾਕੇ ਪਾਰਟੀ ਵਿਚ ਸ਼ਾਮਲ ਕੀਤਾ | ਚੌਟਾਲਾ ਨੇ ਆਪਣੇ ਸੰਬੋਧਨ ਵਿਚ ਜੇ. ਜੇ. ਪੀ. ਦੇ ਉਮੀਦਵਾਰ ਡਾ. ਵਰਿੰਦਰ ਸਿਵਾਚ ਨੂੰ ਫ਼ਤਿਹਾਬਾਦ ਸੀਟ ਦਾ ਸਭ ਤੋਂ ਇਮਾਨਦਾਰ ਅਤੇ ਸਾਫ਼ ਅਕਸ ਵਾਲਾ ਉਮੀਦਵਾਰ ਦੱਸਿਆ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸੁਰੇਂਦਰ ਲੇਗਾ, ਸੀਨੀਅਰ ਆਗੂ ਅਮਰਪਾਲ ਤਾਮਸਪੁਰ, ਯੁਵਾ ਜ਼ਿਲ੍ਹਾ ਪ੍ਰਧਾਨ ਅਜੈ ਸੰਧੂ, ਜਵਾਹਰ ਮਧੂ, ਰਾਕੇਸ਼ ਸਿਹਾਗ, ਵਿਕਾਸ ਮਹਿਤਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੀਨੀਅਰ ਨੇਤਾ ਹਾਜ਼ਰ ਸਨ |

ਐਨ. ਪੀ. ਏ. ਕੇਸਾਂ 'ਚ ਕਥਿਤ ਤੌਰ 'ਤੇ ਘਪਲੇਬਾਜ਼ੀ ਕਰਨ ਦੇ ਮਾਮਲੇ ਦੀ ਮੁੱਖ ਮੰਤਰੀ ਵਲੋਂ ਜਾਂਚ ਦੇ ਹੁਕਮ

ਲੁਧਿਆਣਾ, 9 ਅਕਤੂਬਰ (ਪਰਮਿੰਦਰ ਸਿੰਘ ਆਹਜਾ)-ਵਕੀਲ ਵਲੋਂ ਵਧੀਕ ਡਿਪਟੀ ਕਮਿਸ਼ਨਰ 'ਤੇ ਐੱਨ.ਪੀ.ਏ. ਕੇਸਾਂ ਦੇ ਮਾਮਲਿਆਂ 'ਚ ਕਥਿਤ ਤੌਰ 'ਤੇ ਘਪਲੇਬਾਜ਼ੀ ਕਰਨ ਦੇ ਲਗਾਏ ਦੋਸ਼ਾਂ ਦੀ ਮੁੱਖ ਮੰਤਰੀ ਵਲੋਂ ਜਾਂਚ ਦੇ ਹੁਕਮ ਦਿੱਤੇ ਗਏ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਦੁਸਹਿਰਾ ਮੇਲੇ 'ਚ ਹੋਈ ਲੜਾਈ 'ਚ ਇਕ ਜ਼ਖ਼ਮੀ

ਲੁਧਿਆਣਾ, 9 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਅਗਰ ਨਗਰ 'ਚ ਅੱਜ ਦੇਰ ਸ਼ਾਮ ਦੁਸਹਿਰਾ ਮੇਲੇ 'ਚ ਹੋਈ ਲੜਾਈ ਵਿਚ ਇਕ ਨੌਜਵਾਨ ਜ਼ਖ਼ਮੀ ਹੋ ਗਿਆ ਹੈ, ਜਿਸ ਨੂੰ ਇਲਾਜ ਲਈ ਹਸਪਤਾਲ ਲਿਆਂਦਾ ਗਿਆ ਹੈ, ਜਿੱਥੇ ਉਸ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ | ਜਾਣਕਾਰੀ ...

ਪੂਰੀ ਖ਼ਬਰ »

ਅਨਾਜ ਮੰਡੀ ਵਿਚ ਕਿਸਾਨਾਂ ਨੂੰ ਕੋਈ ਵੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ-ਡਾਇਰੈਕਟਰ ਅਨੰਦਿਤਾ ਮਿਤਰਾ

ਰਾਜਪੁਰਾ, 9 ਅਕਤੂਬਰ (ਰਣਜੀਤ ਸਿੰਘ)-ਪੰਜਾਬ ਦੀਆਂ ਮੰਡੀਆਂ ਵਿਚ ਕਿਸਾਨਾਂ ਨੂੰ ਕੋਈ ਵੀ ਪੇ੍ਰਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ | ਧਰਤੀ ਪੁੱਤਰ ਦਾ ਇਕ ਇਕ ਦਾਣਾ ਖ਼ਰੀਦ ਕੀਤਾ ਜਾਵੇਗਾ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਾਇਰੈਕਟਰ ਖੁਰਾਕ ਅਤੇ ਸਿਵਲ ਸਪਲਾਈ ...

ਪੂਰੀ ਖ਼ਬਰ »

ਪਿੱਕਅਪ ਨਾਲ ਦੋ ਮੋਟਰਸਾਈਕਲਾਂ ਦੀ ਟੱਕਰ, ਇਕ ਦੀ ਮੌਤ, ਦੋ ਜ਼ਖ਼ਮੀ

ਟੋਹਾਣਾ, 9 ਅਕਤੂਬਰ (ਗੁਰਦੀਪ ਸਿੰਘ ਭੱਟੀ) - ਬੀਤੀ ਦੇਰ ਸ਼ਾਮ ਟੋਹਾਣਾ-ਭੂਨਾ ਸੜਕ 'ਤੇ ਦੋ ਮੋਟਰਸਾਈਕਲ ਤੇਜ ਰਫ਼ਤਾਰ ਪਿੱਕਅਪ ਵਾਹਨ ਨਾਲ ਟਕਰਾਉਣ ਤੇ ਤਿੰਨ ਲੜਕੇ ਜ਼ਖ਼ਮੀ ਹੋ ਗਏ ਜਿਨ੍ਹਾਂ 'ਚੋਂ ਇਕ ਲੜਕੇ ਪਵਨ ਕੁਮਾਰ ਦੀ ਭੂਨਾ ਦੇ ਸਰਕਾਰੀ ਹਸਪਤਾਲ ਵਿਚ ਇਲਾਜ਼ ...

ਪੂਰੀ ਖ਼ਬਰ »

ਭਾਜਪਾ ਉਮੀਦਵਾਰ ਕਬੀਰ ਪੰਥੀ ਵਲੋਂ ਵੱਖ-ਵੱਖ ਪਿੰਡਾਂ 'ਚ ਚੋਣ ਪ੍ਰਚਾਰ ਜਾਰੀ

ਨੀਲੋਖੇੜੀ, 9 ਅਕਤੂਬਰ (ਆਹੂਜਾ)- ਭਾਜਪਾ ਉਮੀਦਵਾਰ ਭਗਵਾਨ ਦਾਸ ਕਬੀਰ ਪੰਥੀ ਵੱਖ-ਵੱਖ ਪਿੰਡਾਂ ਵਿਚ ਮੀਟਿੰਗਾਂ ਕਰ ਰਹੇ ਤਾਂ ਕਿ ਜਿੱਤ ਯਕੀਨੀ ਬਣਾਈ ਜਾ ਸਕੇ | ਇਸੇ ਦੌਰਾਨ ਜਦੋਂ ਉਹ ਪਿੰਡ ਤਖਾਣਾ ਤੇ ਪਧਾਨਾ ਪਹੁੰਚੇ ਤਾਂ ਪਿੰਡ ਦੇ ਨੁਮਾਇੰਦਿਆਂ ਤੇ ਪਿੰਡ ਵਾਸੀਆਂ ...

ਪੂਰੀ ਖ਼ਬਰ »

ਜੇ ਮੈਨੂੰ ਮੌਕਾ ਮਿਲਿਆ ਤਾਂ ਮੈਂ ਤੁਹਾਡੀਆਂ ਉਮੀਦਾਂ 'ਤੇ ਖਰਾ ਉਤਰਾਂਗਾ-ਧਰਮਪਾਲ ਗੌਾਦਰ

ਨੀਲੋਖੇੜੀ, 9 ਅਕਤੂਬਰ (ਆਹੂਜਾ) - ਭਾਜਪਾ ਦੀ ਟਿਕਟ ਨਾ ਮਿਲਣ 'ਤੇ ਆਜ਼ਾਦ ਉਮੀਦਵਾਰ ਵਜੋਂ ਚੋਣ ਮੈਦਾਨ ਵਿਚ ਨਿੱਤਰੇ ਧਰਮਪਾਲ ਗੌਾਦਰ ਨੇ ਗੋਲ ਮਾਰਕੀਟ ਵਿਚ ਆਪਣੇ ਦਫ਼ਤਰ ਦਾ ਉਦਘਾਟਨ ਕੀਤਾ, ਜਿਸ ਮੌਕੇ ਪੇਂਡੂ ਅਤੇ ਸ਼ਹਿਰੀ ਖੇਤਰ ਦੇ ਵੱਡੀ ਗਿਣਤੀ ਲੋਕ ਮੌਜੂਦ ਸਨ | ...

ਪੂਰੀ ਖ਼ਬਰ »

ਚੋਣ ਪ੍ਰਚਾਰ ਮਤਦਾਨ ਸਮੇਂ ਤੋਂ 48 ਘੰਟੇ ਪਹਿਲਾਂ ਹੋਵੇਗਾ ਬੰਦ-ਏ. ਡੀ. ਸੀ.

ਯਮੁਨਾਨਗਰ, 9 ਅਕਤੂਬਰ (ਗੁਰਦਿਆਲ ਸਿੰਘ ਨਿਮਰ)- ਜ਼ਿਲ੍ਹਾ ਉਪ ਚੋਣ ਅਧਿਕਾਰੀ ਮੁਕੂਲ ਕੁਮਾਰ ਨੇ ਆਖਿਆ ਕਿ ਲੋਕ ਪ੍ਰਤੀਨਿਧੀ ਅਧਿਨਿਯਮ 1951 ਦੀ ਧਾਰਾ 126 ਦੇ ਤਹਿਤ ਮਤਦਾਨ ਲਈ ਤੈਅ ਕੀਤੇ ਸਮੇਂ ਤੋਂ 48 ਘੰਟੇ ਪਹਿਲਾਂ ਚੋਣ ਪ੍ਰਚਾਰ ਬੰਦ ਹੋ ਜਾਂਦਾ ਹੈ ਅਤੇ ਇਸ ਦੌਰਾਨ ਕਿਸੇ ...

ਪੂਰੀ ਖ਼ਬਰ »

ਪਸ਼ੂ ਚੋਰ ਗਿਰੋਹ ਨੇ ਕਿਸਾਨ 'ਤੇ ਚਲਾਈ ਗੋਲੀ, ਨਿਸ਼ਾਨਾ ਨਾ ਲੱਗਣ 'ਤੇ ਮੱਝਾਂ ਲੈ ਕੇ ਹੋਏ ਫ਼ਰਾਰ

ਟੋਹਾਣਾ, 9 ਅਕਤੂਬਰ (ਗੁਰਦੀਪ ਸਿੰਘ ਭੱਟੀ) - ਬੀਤੀ ਰਾਤ ਪਸ਼ੂ ਚੋਰ ਗਿੋਰਹ ਨੇ ਪਿੰਡ ਨਾਂਗਲਾ ਦੇ ਕਿਸਾਨ ਦੇ ਘਰੋਂ ਪਸ਼ੂ ਚੋਰੀ ਕੀਤੇ ਤੇ ਮੌਕੇ 'ਤੇ ਪਤਾ ਲਗ ਜਾਣ ਤੇ ਕਿਸਾਨ ਹਰਚਰਨ ਸਿੰਘ ਵਲੋਂ ਰੌਲਾ ਪਾਉਣ 'ਤੇ ਗਿਰੋਹ ਦੇ ਮੈਂਬਰ ਨੇ ਕਿਸਾਨ 'ਤੇ ਫਾਇਰ ਕੀਤਾ | ਕਿਸਮਤ ...

ਪੂਰੀ ਖ਼ਬਰ »

ਸ਼ਰਧਾਲੂਆਂ ਦੀ ਟਰੈਕਟਰ-ਟਰਾਲੀ ਨਾਲ ਬੱਸ ਦੇ ਟਕਰਾਉਣ ਨਾਲ ਟਰਾਲੀ ਵਿਚ ਸਵਾਰ ਇਕ ਲੜਕੇ ਦੀ ਮੌਤ, 26 ਜ਼ਖ਼ਮੀ

ਤਰਨ ਤਾਰਨ, 9 ਅਕਤੂਬਰ (ਹਰਿੰਦਰ ਸਿੰਘ)-ਜ਼ਿਲ੍ਹਾ ਮੁਕਤਸਰ ਸਾਹਿਬ ਦੇ ਪਿੰਡ ਬਰਕੰਦੀ ਤੋਂ ਗੁਰਦੁਆਰਾ ਬੀੜ੍ਹ ਬਾਬਾ ਬੁੱਢਾ ਸਾਹਿਬ ਵਿਖੇ ਟਰੈਕਟਰ-ਟਰਾਲੀ ਵਿਚ ਸਵਾਰ ਹੋ ਕੇ ਮੱਥਾ ਟੇਕਣ ਜਾ ਰਹੀ ਸੰਗਤਾਂ ਦੀ ਟਰੈਕਟਰ-ਟਰਾਲੀ ਨੂੰ ਪੀ.ਆਰ.ਟੀ.ਸੀ. ਦੀ ਬੱਸ ਵਲੋਂ ਕਸਬਾ ...

ਪੂਰੀ ਖ਼ਬਰ »

ਫਤਿਆਬਾਦ ਵਿਖੇ ਕਾਮਰੇਡਾਂ ਨੇ ਰਾਵਣ ਦੀ ਥਾਂ ਸਾੜਿਆ ਕੈਪਟਨ ਦਾ ਪੁਤਲਾ

ਫਤਿਆਬਾਦ, 9 ਅਕਤੂਬਰ (ਹਰਵਿੰਦਰ ਸਿੰਘ ਧੂੰਦਾ)¸ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਆਰ. ਐੱਮ. ਪੀ. ਆਈ. ਵਲੋਂ ਫਤਿਆਬਾਦ ਕਸਬੇ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਪੁਤਲਾ ਸਾੜਿਆ | ਇਸ ਦੀ ਅਗਵਾਈ ਕਰਦੇ ਹੋਏ ਕਾ. ਕਰਮ ਸਿੰਘ ਫਤਿਆਬਾਦ ਅਤੇ ਸੰਬੋਧਨ ਕਰਦੇ ...

ਪੂਰੀ ਖ਼ਬਰ »

ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਵਿਖੇ ਸ਼ਰਧਾ ਨਾਲ ਮਨਾਇਆ ਤਿੰਨ ਦਿਨਾ ਜੋੜ ਮੇਲਾ

ਝਬਾਲ, 9 ਅਕਤੂਬਰ (ਸਰਬਜੀਤ ਸਿੰਘ, ਸੁਖਦੇਵ ਸਿੰਘ)-ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਹੇਠ ਪ੍ਰਬੰਧਕਾ ਵਲੋਂ ਸਮੂਹ ਇਲਾਕਾ ਨਿਵਾਸੀਆ ਦੇ ਸਹਿਯੋਗ ਸਦਕਾ ਹਰ ਸਾਲ ਦੀ ਤਰਾਂ ਤਿੰਨ ਦਿਨਾਂ ਸਾਲਾਨਾ ਜੋੜ ...

ਪੂਰੀ ਖ਼ਬਰ »

ਨੂੰ ਹ ਨਾਲ ਮਾਰਕੁੱਟ ਕਰ ਕੇ ਘਰੋਂ ਕੱਢਿਆ

ਤਰਨ ਤਾਰਨ, 9 ਅਕਤੂਬਰ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਰਹਾਲੀ ਦੀ ਪੁਲਿਸ ਨੇ ਦਾਜ ਦੀ ਖਾਤਿਰ ਨੂੰ ਹ ਨਾਲ ਮਾਰਕੱੁਟ ਕਰਕੇ ਘਰੋਂ ਕੱਢਣ ਦੇ ਦੋਸ਼ ਹੇਠ ਸਹੁਰਾ ਪਰਿਵਾਰ ਦੇ ਤਿੰਨ ਮੈਂਬਰਾਂ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਐੱਸ. ਐੱਸ. ਪੀ. ...

ਪੂਰੀ ਖ਼ਬਰ »

ਸਹੁਰੇ ਪਰਿਵਾਰ ਤੋਂ ਦੁਖੀ ਵਿਆਹੁਤਾ ਨੇ ਨਿਗਲਿਆ ਜ਼ਹਿਰ, ਮੌਤ

ਹੁਸ਼ਿਆਰਪੁਰ, 9 ਅਕਤੂਬਰ (ਬਲਜਿੰਦਰਪਾਲ ਸਿੰਘ)-ਤਿੰਨ ਬੇਟੀਆਂ ਨੂੰ ਜਨਮ ਦੇਣ ਵਾਲੀ ਵਿਆਹੁਤਾ ਨੇ ਸਹੁਰੇ ਪਰਿਵਾਰ ਤੋਂ ਤੰਗ-ਪ੍ਰੇਸ਼ਾਨ ਹੋ ਕੇ ਜ਼ਹਿਰੀਲੀ ਦਵਾਈ ਖਾ ਕੇ ਖੁਦਕੁਸ਼ੀ ਕਰ ਲਈ | ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਸਟਿਆਣਾ ਦੇ ਵਾਸੀ ਮਹਿੰਦਰਪਾਲ ਨੇ ...

ਪੂਰੀ ਖ਼ਬਰ »

ਸੜਕ ਹਾਦਸੇ 'ਚ 2 ਗੰਭੀਰ ਜ਼ਖ਼ਮੀਆਂ ਦੀ ਮੌਤ

ਹੁਸ਼ਿਆਰਪੁਰ/ਨਸਰਾਲਾ, 9 ਅਕਤੂਬਰ (ਬਲਜਿੰਦਰਪਾਲ ਸਿੰਘ/ ਸਤਵੰਤ ਸਿੰਘ)-ਬੀਤੀ ਦੇਰ ਸ਼ਾਮ ਹੁਸ਼ਿਆਰਪੁਰ-ਜਲੰਧਰ ਰੋਡ 'ਤੇ ਕਾਰ ਤੇ ਟਾਟਾ ਏਸ ਵਿਚਕਾਰ ਹੋਈ ਸਿੱਧੀ ਟੱਕਰ 'ਚ ਜ਼ਖ਼ਮੀ ਹੋਣ ਵਾਲਿਆਂ 'ਚੋਂ ਔਰਤ ਸਮੇਤ 2 ਦੀ ਮੌਤ ਹੋ ਗਈ | ਪ੍ਰਾਪਤ ਜਾਣਕਾਰੀ ਅਨੁਸਾਰ ਸਤਵਿੰਦਰ ...

ਪੂਰੀ ਖ਼ਬਰ »

ਤਿਉਹਾਰਾਂ ਦੇ ਦਿਨਾਂ 'ਚ ਵੀ ਸ਼ਾਹ ਨਹਿਰ ਮੁਲਾਜ਼ਮ ਤਨਖ਼ਾਹਾਂ ਤੋਂ ਵਾਂਝੇ

ਤਲਵਾੜਾ, 9 ਅਕਤੂਬਰ (ਸੁਰੇਸ਼ ਕੁਮਾਰ)-ਤਿਉਹਾਰਾਂ ਦੇ ਦਿਨ ਹੋਣ ਕਰਕੇ ਤਨਖ਼ਾਹੋਂ ਵਾਂਝੇ ਸ਼ਾਹ ਨਹਿਰ ਦੇ ਮੁਲਾਜ਼ਮ ਆਰਥਿਕ ਤੰਗੀ ਝੱਲਣ ਲਈ ਮਜਬੂਰ ਹਨ | ਪੰਜਾਬ ਰਾਜ ਮੁਲਾਜ਼ਮ ਦਲ ਨੇ ਤਨਖ਼ਾਹਾਂ ਦੀ ਅਦਾਇਗੀ ਵਿਚ ਪਿਛਲੇ ਕਾਫ਼ੀ ਲੰਬੇ ਸਮੇਂ ਤੋਂ ਹੋ ਰਹੀ ਦੇਰੀ ਨੂੰ ...

ਪੂਰੀ ਖ਼ਬਰ »

ਵਾਰੋ-ਵਾਰੀ ਰਾਜ ਕਰ ਕੇ ਪੰਜਾਬ ਦਾ ਬੇੜਾ ਗ਼ਰਕ ਕਰਨ ਵਾਲੀਆਂ ਪਾਰਟੀਆਂ ਨੂੰ ਸੱਤਾ ਤੋਂ ਲਾਂਭੇ ਕਰਨਾ ਜ਼ਰੂਰੀ-ਭਗਵੰਤ ਮਾਨ

ਮੁਕੇਰੀਆਂ, 9 ਅਕਤੂਬਰ (ਰਾਮਗੜ੍ਹੀਆ, ਸਰਵਜੀਤ ਸਿੰਘ)-ਦੇਸ਼ ਦੀ ਆਜ਼ਾਦੀ ਤੋਂ ਬਾਅਦ ਕਾਂਗਰਸ ਪਾਰਟੀ ਤੇ ਅਕਾਲੀ ਦਲ ਨੇ ਪੰਜਾਬ ਵਿਚ ਵਾਰੋ ਵਾਰੀ ਰਾਜ ਕਰਕੇ ਪੰਜਾਬ ਦਾ ਵਿਕਾਸ ਕਰਵਾਉਣ ਦੀ ਬਜਾਏ ਦੋਹੀਂ ਹੱਥੀਂ ਲੁੱਟਿਆ ਹੈ, ਜਿਸ ਕਰਕੇ ਅੱਜ ਪੰਜਾਬ ਦੇ ਸਿਰ ਕਰਜ਼ੇ ਦੀ ...

ਪੂਰੀ ਖ਼ਬਰ »

ਫ਼ਤਿਹਾਬਾਦ ਹਲਕੇ 'ਚ ਨਹੀਂ ਰਹੇਗਾ ਚਿੱਟੇ (ਨਸ਼ੇ) ਦਾ ਨਾਂਅ-ਗਿਲਾਖੇੜਾ

ਫ਼ਤਿਹਾਬਾਦ, 9 ਅਕਤੂਬਰ (ਹਰਬੰਸ ਸਿੰਘ ਮੰਡੇਰ)- ਕਾਂਗਰਸ ਦੇ ਉਮੀਦਵਾਰ ਪ੍ਰਹਿਲਾਦ ਸਿੰਘ ਗਿਲਾਖੇੜਾ ਨੇ ਅੱਜ ਪਿੰਡ ਬੀਗੜ, ਢਾਣੀ ਮੀਆਂਖਾਂ, ਚਬਲਾਮੋਰੀ, ਸਾਲਮਖੇੜਾ ਸਮੇਤ ਦਰਜਨਾਂ ਪਿੰਡਾ ਦਾ ਦੌਰਾ ਕੀਤਾ ਅਤੇ ਵੋਟਾਂ ਲਈ ਅਪੀਲ ਕੀਤੀ | ਪਿੰਡਾਂ ਵਿਚ ਪਹੁੰਚਣ 'ਤੇ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੀ ਵਿਚਾਰਧਾਰਾ ਘਰ-ਘਰ ਪਹੁੰਚਾਉਣ ਦੇ ਸੰਕਲਪ ਨਾਲ ਸੈਮੀਨਾਰ ਤੇ ਕੀਰਤਨ ਪ੍ਰੋਗਰਾਮ ਸਫ਼ਲਤਾਪੂਰਵਕ ਸਮਾਪਤ

ਇੰਦੌਰ, 9 ਅਕਤੂਬਰ (ਰਤਨਜੀਤ ਸਿੰਘ ਸ਼ੈਰੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੀ ਵਿਚਾਰਧਾਰਾ ਘਰ-ਘਰ ਪਹੁੰਚਾਉਣ ਦੇ ਸੁਨੇਹੇ ਨਾਲ ਪ੍ਰਦੇਸ਼ ਛੱਤੀਸਗੜ੍ਹ ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਦਾ 31ਵਾਂ ਸਾਲਾਨਾ ਸਮਾਗਮ ਇੰਦੌਰ ਵਿਖੇ ਸਫਲਤਾਪੂਰਵਕ ਸਮਾਪਤ ਹੋਇਆ | ਗੁਰਮਤਿ ...

ਪੂਰੀ ਖ਼ਬਰ »

ਕੌਮਾਂਤਰੀ ਨਗਰ ਕੀਰਤਨ ਦਾ ਕੀਤਾ ਸਵਾਗਤ

ਨੀਲੋਖੇੜੀ, 9 ਅਕਤੂਬਰ (ਆਹੂਜਾ) -ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਏ ਅੰਤਰਰਾਸ਼ਟਰੀ ਨਗਰ ਕੀਰਤਨ ਦਾ ਰਾਸ਼ਟਰੀ ਰਾਜ ਮਾਰਗ 'ਤੇ ਪਹੁੰਚਣ 'ਤੇ ਗੁਰਦੁਆਰਾ ਸਿੰਘ ਸਭਾ ਰੇਲਵੇ ਰੋਡ ਸਮੇਤ ਸਮੂਹ ਸਿੱਖ ਜਥੇਬੰਦੀਆਂ ਅਤੇ ਵੱਡੀ ਗਿਣਤੀ ...

ਪੂਰੀ ਖ਼ਬਰ »

ਐਲੋਕੇਸ਼ਨ ਮੁਕਾਬਲੇ 'ਚ ਅੰਸ਼ੁਲ ਨੇ ਮਾਰੀ ਬਾਜ਼ੀ

ਯਮੁਨਾਨਗਰ, 9 ਅਕਤੂਬਰ (ਗੁਰਦਿਆਲ ਸਿੰਘ ਨਿਮਰ)- ਡੀ.ਏ.ਵੀ. ਗਰਲਜ਼ ਕਾਲਜ ਵਿਖੇ ਅਰਥ ਸ਼ਾਸਤਰ ਵਿਭਾਗ ਦੁਆਰਾ 55ਵਾਂ ਏਡੀ ਸ਼ਰਾਫ ਮੈਮੋਰੀਅਲ ਐਲੋਕੇਸ਼ਨ ਮੁਕਾਬਲਾ ਕਰਵਾਇਆ ਗਿਆ, ਜਿਸ ਵਿਚ ਵਿਦਿਆਰਥੀਆਂ ਨੇ ਲੋਕਤੰਤਰ ਵਿਚ ਆਦਰਸ਼ ਨਾਗਰਿਕ ਦੀ ਭੂਮਿਕਾ, ਸਭ ਦੇ ਲਈ ਸਿਹਤ, ...

ਪੂਰੀ ਖ਼ਬਰ »

ਦਲਬਦਲੂ ਅਤੇ ਜੁਮਲੇਬਾਜ਼ ਨੇਤਾਵਾਂ ਨੂੰ ਸਬਕ ਸਿਖਾਉਣ ਲਈ ਅੱਗੇ ਆ ਰਹੇ ਨੇ ਲੋਕ

ਏਲਨਾਬਾਦ, 9 ਅਕਤੂਬਰ (ਜਗਤਾਰ ਸਮਾਲਸਰ)- ਪਿਛਲੀਆਂ ਲੋਕ ਸਭਾ ਚੋਣਾਂ ਦੌਰਾਨ ਲੋਕਾਂ ਵਲੋਂ ਨੇਤਾਵਾਂ ਦੀ ਜਵਾਬਦੇਹੀ ਦੀ ਹੋਈ ਸ਼ੁਰੂਆਤ ਹਰਿਆਣਾ ਦੀਆਂ ਇਨ੍ਹਾਂ ਵਿਧਾਨ ਸਭਾ ਚੋਣਾਂ ਵਿਚ ਵੀ ਵੇਖਣ ਨੂੰ ਮਿਲ ਰਹੀ ਹੈ | ਏਲਨਾਬਾਦ-ਰਾਣੀਆਂ ਹਲਕੇ ਦੇ ਕਈ ਪਿੰਡਾਂ ਵਿਚ ...

ਪੂਰੀ ਖ਼ਬਰ »

ਗੁਰੂ ਨਾਨਕ ਖ਼ਾਲਸਾ ਕਾਲਜ ਦੀ ਬ੍ਰਾਈਟ ਕੌ ਾਸਲ ਵਲੋਂ ਇੰਟਰ ਕਾਲਜ ਗਰੁੱਪ ਡਿਸਕਸ਼ਨ ਕਰਵਾਈ

ਯਮੁਨਾਨਗਰ, 9 ਅਕਤੂਬਰ (ਗੁਰਦਿਆਲ ਸਿੰਘ ਨਿਮਰ) - ਗੁਰੂ ਨਾਨਕ ਖਾਲਸਾ ਕਾਲਜ ਦੀ ਬ੍ਰਾਈਟ ਕੌਾਸਲ ਨੇ ਜੀ.ਡੀ.ਪੀ.ਏ ਗਲੋਬਲ ਵਾਰਮਿੰਗ ਅਤੇ ਸਵੱਛ ਭਾਰਤ ਦੀ ਧਾਰਾ 360 ਏ ਦੇ ਵਿਕਾਸ ਵਰਗੇ ਮਹੱਤਵਪੂਰਨ ਵਿਸ਼ਿਆਂ 'ਤੇ ਇਕ ਇੰਟਰ ਕਾਲਜ ਗਰੁੱਪ ਡਿਸਕਸ਼ਨ ਦਾ ਆਯੋਜਨ ਕੀਤਾ | ਇਸ ...

ਪੂਰੀ ਖ਼ਬਰ »

ਇਨੈਲੋ ਉਮੀਦਵਾਰ ਸੁਮਨ ਲਤਾ ਸਿਵਾਚ ਦੀ ਚੋਣ ਮੁਹਿੰਮ ਤੇਜ਼ ਹੁੰਦੀ ਦੇਖ ਕੇ ਵਿਰੋਧੀਆਂ ਦੇ ਹੌਸਲੇ ਹੋਏ ਢਹਿ ਢੇਰੀ

ਫਤਿਹਾਬਾਦ, 9 ਅਕਤੂਬਰ (ਹਰਬੰਸ ਸਿੰਘ ਮੰਡੇਰ)- ਇਨੈਲੋ ਉਮੀਦਵਾਰ ਸੁਮਨ ਲਤਾ ਸਿਵਾਚ ਦੀ ਚੋਣ ਮੁਹਿੰਮ ਦਿਨੋਂ ਦਿਨ ਤੇਜ਼ ਹੁੰਦੀ ਜਾ ਰਹੀ ਹੈ | ਅੱਜ ਉਨ੍ਹਾਂ ਇਨੈਲੋ ਨੇਤਾਵਾਂ ਅਤੇ ਔਰਤਾਂ ਦੀ ਟੀਮ ਨਾਲ ਇਕ ਦਰਜਨ ਪਿੰਡਾ ਦਾ ਦੌਰਾ ਕੀਤਾ | ਇਸ ਮੌਕੇ ਪਿੰਡਾ ਵਿਚ ਸੁਮਨ ਲਤਾ ...

ਪੂਰੀ ਖ਼ਬਰ »

ਗੁ: ਨਾਨਕਸਰ ਹਕੀਮਪੁਰ ਦੇ ਸਰਬਪੱਖੀ ਵਿਕਾਸ ਵਾਸਤੇ ਸਰਕਾਰ ਨੇ ਡੇਢ ਕਰੋੜ ਫੰਡ ਜਾਰੀ ਕੀਤਾ-ਤਿਵਾੜੀ

ਮੁਕੰਦਪੁਰ, 9 ਅਕਤੂਬਰ (ਸੁਖਜਿੰਦਰ ਸਿੰਘ) - ਸ੍ਰੀ ਅਨੰਦਪੁਰ ਸਾਹਿਬ ਲੋਕ ਸਭਾ ਹਲਕੇ ਤੋਂ ਮੈਂਬਰ ਪਾਰਲੀਮੈਂਟ ਮਨੀਸ਼ ਤਿਵਾੜੀ ਨੇ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਪੰਜਾਬ ਦੇ ਸਰਬਪੱਖੀ ਵਿਕਾਸ ਵਾਸਤੇ ਤਤਪਰ ਹੈ | ਉਨ੍ਹਾਂ ਇਹ ਪ੍ਰਗਟਾਵਾ ਬੰਗਾ ਵਿਧਾਨ ਸਭਾ ਹਲਕੇ ...

ਪੂਰੀ ਖ਼ਬਰ »

ਵਿਧਾਇਕ ਮੰਗੂਪੁਰ ਨੇ ਦਾਣਾ ਮੰਡੀ ਮੋਹਰ ਵਿਖੇ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ

ਭੱਦੀ, 9 ਅਕਤੂਬਰ (ਨਰੇਸ਼ ਧੌਲ)- ਹਲਕਾ ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ ਵਲੋਂ ਦਾਣਾ ਮੰਡੀ ਪਿੰਡ ਮੋਹਰ ਵਿਖੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਉਪਰੰਤ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ ਗਈ | ਇਸ ਮੌਕੇ ਉਨ੍ਹਾਂ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ...

ਪੂਰੀ ਖ਼ਬਰ »

ਝੋਨੇ ਦੀ ਪਰਾਲੀ ਨਾ ਸਾੜਨ ਅਤੇ ਵਾਤਾਵਰਨ ਬਚਾਓ ਸਬੰਧੀ ਬੀ. ਐਲ. ਐਮ. ਕਾਲਜ ਵਲੋਂ ਕੱਢੀਆਂ ਰੈਲੀਆਂ

ਨਵਾਂਸ਼ਹਿਰ, 9 ਅਕਤੂਬਰ (ਗੁਰਬਖਸ਼ ਸਿੰਘ ਮਹੇ)-ਬੀ. ਐਲ. ਐਮ. ਗਰਲਜ਼ ਕਾਲਜ ਨਵਾਂਸ਼ਹਿਰ ਵਲੋਂ ਵੱਖ-ਵੱਖ ਪਿੰਡਾਂ ਵਿਚ ਐਨ. ਐੱਸ. ਐੱਸ. ਵਲੰਟੀਅਰਾਂ ਨੇ ਲੋਕਾਂ ਨੂੰ ਝੋਨੇ ਦੀ ਪਰਾਲੀ ਨਾ ਸਾੜਨ ਅਤੇ ਵਾਤਾਵਰਨ ਨੂੰ ਬਚਾਉਣ ਲਈ ਜਾਗਰੂਕ ਕੀਤਾ ਗਿਆ | ਇਸ ਮੁਹਿੰਮ ਤਹਿਤ ...

ਪੂਰੀ ਖ਼ਬਰ »

ਸ਼ੇਖੂਪੁਰਾ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਧਾਰਮਿਕ ਸਮਾਗਮ ਕਰਵਾਇਆ

ਕਰਨਾਲ, 9 ਅਕਤੂਬਰ (ਗੁਰਮੀਤ ਸਿੰਘ ਸੱਗੂ)-ਸਥਾਨਕ ਸ਼ੇਖੂਪੁਰਾ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ਵਿਚ ਬਾਬਾ ਸੁੱਖਾ ਸਿੰਘ ਨੇ ਵਿਸ਼ੇਸ਼ ਤੌਰ 'ਤੇ ਹਾਜ਼ਰੀ ...

ਪੂਰੀ ਖ਼ਬਰ »

ਐਮ. ਆਰ. ਇੰਟਰਨੈਸ਼ਨਲ ਸਕੂਲ ਪਨਾਮ ਨੂੰ ਸੀ. ਬੀ. ਐਸ. ਈ. ਵਲੋਂ ਮਿਲੀ ਮਾਨਤਾ

ਬਲਾਚੌਰ/ ਸਮੁੰਦੜਾ, 9 ਅਕਤੂਬਰ (ਦੀਦਾਰ ਸਿੰਘ, ਰੱਕੜ)-ਐਮ. ਆਰ. ਗਰੁੱਪ ਆਫ਼ ਸਕੂਲਜ਼ ਦੇ ਚੇਅਰਮੈਨ ਰਾਮਜੀ ਦਾਸ ਭੂੰਬਲਾ ਨੇ ਜਾਣਕਾਰੀ ਦਿੰਦਿਆਂ ਆਖਿਆ ਕਿ ਐਮ. ਆਰ. ਇੰਟਰਨੈਸ਼ਨਲ ਸਕੂਲ ਪਨਾਮ ਨੂੰ ਸੀ.ਬੀ.ਐਸ.ਈ. ਬੋਰਡ ਨਵੀਂ ਦਿੱਲੀ ਵਲੋਂ ਮਾਨਤਾ ਦਿੱਤੀ ਗਈ ਹੈ | ਉਨ੍ਹਾਂ ...

ਪੂਰੀ ਖ਼ਬਰ »

ਮੁੱਖ ਮੰਤਰੀ ਵਲੋਂ ਸਮਾਂ ਦੇ ਕੇ ਵਫ਼ਦ ਨਾਲ ਮੁਲਾਕਾਤ ਨਾ ਕਰਨ ਦੀ ਖੱਬੇ ਪੱਖੀਆਂ ਵਲੋਂ ਕਰੜੀ ਆਲੋਚਨਾ

ਜਲੰਧਰ, 9 ਅਕਤੂਬਰ (ਮੇਜਰ ਸਿੰਘ)-ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਬਿਜਲੀ ਦਰਾਂ ਘਟਾਉਣ ਤੇ ਪੰਜਾਬ ਦੇ ਪਾਣੀਆਂ ਦੀ ਰਾਖੀ ਕਰਦਿਆਂ ਲੋਕਾਂ ਨੂੰ ਪੀਣ ਯੋਗ ਪਾਣੀ ਮੁਹੱਈਆ ਕਰਵਾਉਣ ਲਈ ਆਰ.ਐੱਮ.ਪੀ.ਆਈ. ਦੇ ਵਫ਼ਦ ਨੂੰ 30 ਸਤੰਬਰ ਨੂੰ ਚੰਡੀਗੜ੍ਹ 'ਚ ...

ਪੂਰੀ ਖ਼ਬਰ »

ਸੀ.ਸੀ.ਆਈ. ਵਲੋਂ ਕਿਸਾਨਾਂ ਤੋਂ ਨਰਮੇ ਦੀ ਸਿੱਧੀ ਖ਼ਰੀਦ ਦਾ ਆੜ੍ਹਤੀਆਂ ਵਲੋਂ ਵਿਰੋਧ

ਸ੍ਰੀ ਮੁੁਕਤਸਰ ਸਾਹਿਬ, 9 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਕੇਂਦਰ ਸਰਕਾਰ ਦੀ ਏਜੰਸੀ ਭਾਰਤੀ ਕਪਾਹ ਨਿਗਮ (ਸੀ.ਸੀ.ਆਈ.) ਵਲੋਂ ਨਰਮੇ-ਕਪਾਹ ਦੀ ਕਿਸਾਨਾਂ ਤੋਂ ਸਿੱਧੀ ਖ਼ਰੀਦ ਦਾ ਵਿਰੋਧ ਕਰਦਿਆਂ ਸ੍ਰੀ ਮੁਕਤਸਰ ਸਾਹਿਬ ਵਿਖੇ ਨਰਮਾ ਬੈਲਟ (ਮਾਲਵਾ) ਦੇ ਜੁੜੇ ਆੜ੍ਹਤੀਆਂ ...

ਪੂਰੀ ਖ਼ਬਰ »

ਹੁਣ ਕਰਿਆਨੇ ਵਾਲਿਆਂ ਨੰੂ ਵੀ ਕੁਝ ਦਵਾਈਆਂ ਵੇਚਣ ਦੀ ਮਿਲ ਸਕਦੀ ਹੈ ਇਜਾਜ਼ਤ

ਸੰਗਰੂਰ, 9 ਅਕਤੂਬਰ (ਧੀਰਜ ਪਸ਼ੌਰੀਆ) - ਦੇਸ਼ ਦੇ ਕੈਮਿਸਟ ਪਹਿਲਾਂ ਹੀ ਦਵਾਈਆਂ ਦੀ ਹੋ ਰਹੀ ਆਨਲਾਈਨ ਵਿਕਰੀ ਿਖ਼ਲਾਫ਼ ਸੰਘਰਸ਼ ਕਰ ਰਹੇ ਹਨ, ਪਰ ਹੁਣ ਕੇਂਦਰ ਸਰਕਾਰ ਸਰਦੀ, ਜੁਕਾਮ, ਬੁਖ਼ਾਰ ਆਦਿ ਲਈ ਵਰਤੀਆਂ ਜਾ ਰਹੀਆਂ ਕਈ ਦਵਾਈਆਂ ਦੀ ਵਿਕਰੀ ਬਾਰੇ ਕਰਿਆਨਾ ...

ਪੂਰੀ ਖ਼ਬਰ »

ਮੋਹਨ ਭਾਗਵਤ ਵਲੋਂ ਭਾਰਤ ਨੂੰ ਹਿੰਦੂ ਰਾਸ਼ਟਰ ਕਹਿਣਾ ਮੰਦਭਾਗਾ-ਭਾਈ ਲੌਾਗੋਵਾਲ

ਸੁਨਾਮ ਊਧਮ ਸਿੰਘ ਵਾਲਾ, 9 ਅਕਤੂਬਰ (ਭੁੱਲਰ, ਧਾਲੀਵਾਲ) - ਸੁਨਾਮ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਨੇ ਬੀਤੇ ਕੱਲ੍ਹ ਆਰ.ਐਸ.ਐਸ. ਦੇ ਮੁਖੀ ਮੋਹਨ ਭਾਗਵਤ ਵਲੋਂ ਭਾਰਤ ਨੂੰ ਹਿੰਦੂ ਰਾਸ਼ਟਰ ਕਹਿਣ ...

ਪੂਰੀ ਖ਼ਬਰ »

ਬੜੂ ਸਾਹਿਬ ਵਿਖੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ

ਧਰਮਗੜ੍ਹ, 9 ਅਕਤੂਬਰ (ਗੁਰਜੀਤ ਸਿੰਘ ਚਹਿਲ) - ਗੁਰਦੁਆਰਾ ਬੜੂ ਸਾਹਿਬ ਵਿਖੇ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਸ਼ੋ੍ਰਮਣੀ ਕਮੇਟੀ ਦੇ ਸਹਿਯੋਗ ਨਾਲ ਕਲਗ਼ੀਧਰ ਟਰੱਸਟ ਗੁਰਦੁਆਰਾ ਬੜੂ ਸਾਹਿਬ ਦੇ ਪ੍ਰਧਾਨ ਸ਼੍ਰੋਮਣੀ ਪੰਥ ...

ਪੂਰੀ ਖ਼ਬਰ »

ਗ੍ਰੇ ਮੈਟਰਜ ਦੇ ਬਠਿੰਡਾ ਸਟੱਡੀ ਵੀਜ਼ਾ ਸੈਮੀਨਾਰ ਦਾ ਵਿਦਿਆਰਥੀਆਂ ਨੇ ਖੱਟਿਆ ਲਾਹਾ

ਬਠਿੰਡਾ, 9 ਅਕਤੂਬਰ (ਅ.ਬ.)-ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਆਈਲੈਟਸ ਸਿੱਖਿਆ ਸੰਸਥਾ ਗ੍ਰੇ ਮੈਟਰਜ ਵਲੋਂ ਆਪਣੇ ਅਜੀਤ ਰੋਡ ਬਠਿੰਡਾ ਸਥਿਤ ਦਫ਼ਤਰ ਵਿਖੇ ਵਿਦੇਸ਼ਾਂ ਵਿਚ ਪੜ੍ਹਾਈ ਲਈ ਮੁਫ਼ਤ ਸੈਮੀਨਾਰ ਲਗਾਇਆ ਗਿਆ, ਜਿਸ 'ਚ ਵੱਡੀ ਗਿਣਤੀ 'ਚ ਬਠਿੰਡਾ ਅਤੇ ਨਾਲ ...

ਪੂਰੀ ਖ਼ਬਰ »

ਮੋਹਨ ਭਾਗਵਤ ਦੇ ਬਿਆਨ ਦੀ 'ਆਪ' ਵਲੋਂ ਨਿਖੇਧੀ

ਚੰਡੀਗੜ੍ਹ, 9 ਅਕਤੂਬਰ (ਅਜੀਤ ਬਿਊਰੋ)- ਆਮ ਆਦਮੀ ਪਾਰਟੀ ਨੇ ਰਾਸ਼ਟਰੀ ਸਵੈਸੇਵਕ ਸੰਘ (ਆਰ.ਐਸ.ਐਸ.) ਦੇ ਮੁਖੀ ਮੋਹਨ ਭਾਗਵਤ ਵਲੋਂ ਦੁਸਹਿਰੇ ਮੌਕੇ ਨਾਗਪੁਰ 'ਚ ਦਿੱਤੇ ਉਸ ਬਿਆਨ ਦੀ ਸਖ਼ਤ ਨਿਖੇਧੀ ਕੀਤੀ ਹੈ, ਜਿਸ ਰਾਹੀਂ ਭਾਗਵਤ ਨੇ 'ਭਾਰਤ ਨੂੰ ਹਿੰਦੂ ਰਾਸ਼ਟਰ' ਦੱਸ ਕੇ ...

ਪੂਰੀ ਖ਼ਬਰ »

ਏਮਜ਼ ਦੇ ਡਾਕਟਰਾਂ ਤੇ ਸਾਰੇ ਸਟਾਫ਼ ਨੂੰ ਬਾਂਦਰਾਂ ਦਾ ਡਰ ਰਿਹੈ ਸਤਾ

ਨਵੀਂ ਦਿੱਲੀ, 9 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਏਮਜ਼ ਵਿਚ ਬਾਂਦਰਾਂ ਨੇ ਪੂਰੀ ਤਰ੍ਹਾਂ ਦੇ ਨਾਲ ਅੱਤ ਮਚਾਈ ਹੋਈ ਹੈ, ਜਿਸ ਕਰਕੇ ਇਸ ਹਸਪਤਾਲ ਦੇ ਡਾਕਟਰ, ਨਰਸਾਂ ਤੇ ਹੋਰ ਸਟਾਫ਼ ਪੂਰੀ ਤਰ੍ਹਾਂ ਡਰਿਆ ਹੋਇਆ ਹੈ | ਬਾਂਦਰਾਂ ਤੋਂ ਡਰਦੇ ਹੋਏ ਇੱਥੇ ਸੁਰੱਖਿਆ ...

ਪੂਰੀ ਖ਼ਬਰ »

ਡੇੇਹਲੋਂ ਪੁਲਿਸ ਵਲੋਂ ਨਾਬਾਲਗਾ ਨੂੰ ਭਜਾਉਣ ਵਾਲਾ ਬਿਹਾਰ ਤੋਂ ਕਾਬੂ

ਡੇਹਲੋਂ, 9 ਅਕਤੂਬਰ (ਅੰਮਿ੍ਤਪਾਲ ਸਿੰਘ ਕੈਲੇ)-ਡੇਹਲੋਂ ਪੁਲਿਸ ਵਲੋਂ ਨਾਬਾਲਗਾ ਨੂੰ ਭਜਾ ਕੇ ਲੈ ਜਾਣ ਵਾਲਾ ਬਿਹਾਰ ਤੋਂ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ, ਜਦਕਿ ਨਾਬਾਲਗ ਲੜਕੀ ਨੂੰ ਉਸ ਦੇ ਮਾਪਿਆਂ ਹਵਾਲੇ ਕਰ ਦਿੱਤਾ ਗਿਆ ਹੈ | ਇਸ ਸਬੰਧੀ ਤਫਤੀਸ਼ੀ ਅਫ਼ਸਰ ...

ਪੂਰੀ ਖ਼ਬਰ »

ਆਟੋ ਰਿਕਸ਼ਾ ਚਾਲਕ ਕਰੀਬ 4 ਕਰੋੜ ਦੀ ਹੈਰੋਇਨ ਸਮੇਤ ਕਾਬੂ

ਲੁਧਿਆਣਾ, 9 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)- ਐੱਸ.ਟੀ.ਐੱਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਆਟੋ ਰਿਕਸ਼ਾ ਚਾਲਕ ਨੂੰ ਚਾਰ ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਟੀ.ਐਫ਼. ਦੇ ...

ਪੂਰੀ ਖ਼ਬਰ »

ਪਤਨੀ ਦੀ ਕੁੱਟਮਾਰ ਕਰਨ ਵਾਲੇ ਪਤੀ ਿਖ਼ਲਾਫ਼ ਕੇਸ ਦਰਜ

ਲੁਧਿਆਣਾ, 9 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਜੀਤ ਕੌਰ ਪਤਨੀ ਪ੍ਰਦੀਪ ਕੁਮਾਰ ਵਾਸੀ ਗੁਰੂ ਅਰਜਨ ਦੇਵ ਨਗਰ ਦੀ ਸ਼ਿਕਾਇਤ 'ਤੇ ਉਸ ਦੇ ਪਤੀ ਪ੍ਰਦੀਪ ਕੁਮਾਰ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ...

ਪੂਰੀ ਖ਼ਬਰ »

ਰੇਲਵੇ ਲਾਈਨ ਨੇੜੇ ਰਾਵਣ ਦਾ ਪੁਤਲਾ ਸਾੜਨ ਦੀ ਕੋਸ਼ਿਸ਼ ਪੁਲਿਸ ਨੇ ਕੀਤੀ ਨਾਕਾਮ

ਲੁਧਿਆਣਾ, 9 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਆਤਮ ਨਗਰ ਅਤੇ ਨੇੜਲੇ ਇਲਾਕਿਆਂ ਨੇੜੇ ਜਾਂਦੀ ਰੇਲਵੇ ਲਾਈਨ 'ਤੇ ਰਾਵਣ ਦਾ ਪੁਤਲਾ ਸਾੜਨ ਦੀ ਕੋਸ਼ਿਸ਼ ਪੁਲਿਸ ਵਲੋਂ ਅੱਜ ਨਾਕਾਮ ਕਰ ਦਿੱਤੀ ਗਈ ਅਤੇ ਪੁਲਿਸ ਵਲੋਂ 12 ਪੁਤਲੇ ਕਬਜ਼ੇ 'ਚ ਲੈ ਲਏ ਗਏ ਹਨ | ਇਸ ਸਬੰਧੀ ...

ਪੂਰੀ ਖ਼ਬਰ »

ਫੈੱਡਰੇਸ਼ਨ ਆਫ਼ ਇੰਡਸਟਰੀਅਲ ਐਾਡ ਕਮਰਸ਼ੀਅਲ ਆਰਗੇਨਾਈਜ਼ੇਸ਼ਨ ਨੇ 6ਵੀਂ ਵਰ੍ਹੇਗੰਢ ਮਨਾਈ

ਲੁਧਿਆਣਾ, 9 ਅਕਤੂਬਰ (ਭੁਪਿੰਦਰ ਸਿੰਘ ਬਸਰਾ)-ਫੈਡਰੇਸ਼ਨ ਆਫ਼ ਇੰਡਸਟਰੀਅਲ ਐਾਡ ਕਮਰਸ਼ੀਅਲ ਆਰਗੇਨਾਈਜ਼ੇਸ਼ਨ ਲੁਧਿਆਣਾ ਜੋ ਆਮ ਤੌਰ 'ਤੇ ਫਿਕੋ ਦੇ ਨਾਮ ਨਾ ਜਾਣੀ ਜਾਂਦੀ ਹੈ, ਵਲੋਂ ਆਪਣੀ 6ਵੀਂ ਵਰੇ੍ਹਗੰਢ ਮਨਾਈ ਗਈ | ਇਸ ਮੌਕੇ ਡਿਪਟੀ ਚੀਫ਼ ਇੰਜੀਨੀਅਰ ਪਾਵਰਕਾਮ ...

ਪੂਰੀ ਖ਼ਬਰ »

ਰਿਸ਼ਤੇਦਾਰਾਂ ਦੇ ਵਿਆਹ 'ਚ ਜਬਰੀ ਦਾਖ਼ਲ ਹੋ ਕੇ ਗੋਲੀਆਂ ਚਲਾਉਣ ਵਾਲੀ ਲੜਕੀ ਤੇ ਉਸ ਦੇ ਸਾਥੀ ਿਖ਼ਲਾਫ਼ ਕੇਸ ਦਰਜ

ਲੁਧਿਆਣਾ, 9 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਦੁਗਰੀ ਦੇ ਘੇਰੇ ਅੰਦਰ ਪੈਂਦੇ ਰੈੱਡ ਓਕ ਪੈਲੇਸ 'ਚ ਜਬਰੀ ਦਾਖ਼ਲ ਹੋ ਕੇ ਆਪਣੇ ਰਿਸ਼ਤੇਦਾਰ ਦੇ ਵਿਆਹ ਸਮਾਗਮ ਵਿਚ ਗੋਲੀਆਂ ਚਲਾਉਣ ਵਾਲੀ ਲੜਕੀ ਅਤੇ ਉਸ ਦੇ ਸਾਥੀ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ...

ਪੂਰੀ ਖ਼ਬਰ »

ਜਗਤ ਪ੍ਰਕਾਸ਼ ਯਾਤਰਾ ਦਾ ਕਰਨਾਲ ਪਹੁੰਚਣ 'ਤੇ ਕੀਤਾ ਗਿਆ ਨਿੱਘਾ ਸਵਾਗਤ

ਕਰਨਾਲ, 9 ਅਕਤੂਬਰ (ਗੁਰਮੀਤ ਸਿੰਘ ਸੱਗੂ)-ਕਾਠਮਾਂਡੂ ਨਿਪਾਲ ਤੋਂ ਸੁਲਤਾਨਪੁਰ ਲੋਧੀ ਪੰਜਾਬ ਜਾ ਰਹੀ ਜਗਤ ਪ੍ਰਕਾਸ਼ ਯਾਤਰਾ ਦਾ ਅੱਜ ਕਰਨਾਲ ਵਿਖੇ ਪਹੰੁਚਣ 'ਤੇ ਨਿੱਘਾ ਸਵਾਗਤ ਕੀਤਾ ਗਿਆ | ਸ੍ਰੀ ਗੁਰੂ ਨਾਨਕ ਦੇਵ ਜੀ ਦੇ ਮਨੁੱਖਤਾ, ਪਿਆਰ ਅਤੇ ਭਾਈਚਾਰਕ ਸਾਂਝ ਦੇ ...

ਪੂਰੀ ਖ਼ਬਰ »

ਭਾਜਪਾ ਉਮੀਦਵਾਰ ਕੰਵਰਪਾਲ ਨੇ ਪਿੰਡਾਂ ਤੇ ਕਾਲੋਨੀਆਂ 'ਚ ਮੰਗੀਆਂ ਵੋਟਾਂ

ਜਗਾਧਰੀ, 9 ਅਕਤੂਬਰ (ਜਗਜੀਤ ਸਿੰਘ)-ਜਗਾਧਰੀ ਵਿਧਾਨ ਸਭਾ ਤੋਂ ਭਾਜਪਾ ਉਮੀਦਵਾਰ ਕੰਵਰਪਾਲ ਨੇ ਆਪਣੀ ਚੋਣ ਮੁਹਿੰਮ ਦੌਰਾਨ ਪਿੰਡ ਗਨੌਲਾ, ਸੰਖੇੜਾ, ਪੀਰੂਵਾਲਾ, ਫੇਰੂਵਾਲਾ, ਤਾਰੂਵਾਲਾ, ਰਾਮਖੇੜੀ, ਚਾਉਵਾਲਾ, ਮਹਿਮਦਪੁਰ, ਛਛਰੌਲੀ, ਅਤੇ ਜਗਾਧਰੀ ਸ਼ਹਿਰ ਸਥਿਤ ਬਸੰਤ ...

ਪੂਰੀ ਖ਼ਬਰ »

ਟਿਊਸ਼ਨ ਪੜ੍ਹਨ ਗਿਆ 14 ਸਾਲਾ ਲੜਕਾ ਘਰ ਨਹੀਂ ਪਰਤਿਆ

ਪਟਿਆਲਾ, 9 ਅਕਤੂਬਰ (ਮਨਦੀਪ ਸਿੰਘ ਖਰੋੜ)-ਸੂਲਰ ਨੇੜੇ ਗਿਆਨ ਸਿੰਘ ਕਾਲੋਨੀ 'ਚ ਰਹਿਣ ਵਾਲਾ 14 ਸਾਲਾ ਲੜਕਾ ਘਰੋਂ ਟਿਊਸ਼ਨ ਪੜ੍ਹਨ ਗਿਆ ਸੀ ਪਰ ਹੁਣ ਤੱਕ ਘਰ ਵਾਪਸ ਨਹੀਂ ਮੁੜਿਆ | ਲਾਪਤਾ ਲੜਕੇ ਦੀ ਪਹਿਚਾਣ ਨਿਸ਼ਾਰ ਖਾਨ (14) ਵਜੋਂ ਹੋਈ ਹੈ | ਇਸ ਸਬੰਧੀ ਲਾਪਤਾ ਲੜਕੇ ਦੇ ...

ਪੂਰੀ ਖ਼ਬਰ »

ਸੋਨੇ ਦਾ ਹਾਰ ਮਾਲਕ ਨੂੰ ਸੌ ਾਪ ਕੇ ਪੁਲਿਸ ਨੇ ਦਿਖਾਈ ਇਮਾਨਦਾਰੀ

ਪਾਤੜਾਂ, 9 ਅਕਤੂਬਰ (ਗੁਰਵਿੰਦਰ ਸਿੰਘ ਬੱਤਰਾ, ਜਗਦੀਸ਼ ਸਿੰਘ ਕੰਬੋਜ)-ਸ਼ਹਿਰ ਦੇ ਸ਼ਹੀਦ ਭਗਤ ਸਿੰਘ ਚੋਂਕ ਵਿਚੋਂ ਪੁਲਿਸ ਨੂੰ ਮਿਲਿਆ ਸੋਨੇ ਦਾ ਹਾਰ ਮਾਲਕ ਨੂੰ ਸੌਾਪਕੇ ਪਾਤੜਾਂ ਪੁਲਿਸ ਨੇ ਇਮਾਨਦਾਰੀ ਦਾ ਸਬੂਤ ਦਿੱਤਾ ਹੈ | ਪਿੰਡ ਕਾਠ ਦੀ ਰਹਿਣ ਵਾਲੀ ਇਕ ਔਰਤ ਦਾ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਦੀ ਮੌਤ

ਪਟਿਆਲਾ , 9 ਅਕਤੂਬਰ (ਮਨਦੀਪ ਸਿੰਘ ਖਰੋੜ)-ਸਥਾਨਕ 23 ਨੰਬਰ ਫਾਟਕ ਨੇੜੇ ਵਾਪਰੇ ਇਕ ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਦੀ ਮੌਤ ਹੋਣ ਦੀ ਦੁਖਦਾਈ ਘਟਨਾ ਸਾਹਮਣੇ ਆਏ ਹੈ | ਮਿ੍ਤਕ ਦੀ ਪਹਿਚਾਣ ਵਿਲੀਅਮ ਵਾਸੀ ਬਡੂੰਗਰ ਵਜੋਂ ਹੋਈ ਹੈ | ਇਸ ਹਾਦਸੇ ਦਾ ਸ਼ਿਕਾਇਤ ਸੁੱਚਾ ਸਿੰਘ ...

ਪੂਰੀ ਖ਼ਬਰ »

ਭਾਜਪਾ ਉਮੀਦਵਾਰ ਦੇ ਉਮੀਦਵਾਰ ਸੁਰਿੰਦਰ ਰਾਣਾ ਨੇ ਮੰਗੀਆਂ ਵੋਟਾਂ

ਨਰਾਇਣਗੜ੍ਹ, 9 ਅਕਤੂਬਰ (ਪੀ. ਸਿੰਘ)-ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਸੁਰਿੰਦਰ ਰਾਣਾ ਨੇ ਹਲਕੇ ਦੇ ਕਈਾ ਪਿੰਡਾਂ ਦਾ ਦੌਰਾ ਕਰਕੇ ਆਪਣੇ ਹੱਕ ਵਿਚ ਵੋਟਾਂ ਮੰਗੀਆਂ | ਲੋਕਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਭਾਜਪਾ ਸਭ ਦਾ ਸਾਥ ਸਭ ਦਾ ਵਿਕਾਸ ਨੂੰ ਲੈ ਕੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX