ਤਾਜਾ ਖ਼ਬਰਾਂ


ਦਿੱਲੀ 'ਚ ਡਿੱਗੀ ਨਿਰਮਾਣ ਅਧੀਨ ਇਮਾਰਤ, ਮਲਬੇ ਹੇਠ ਕੁਝ ਵਿਦਿਆਰਥੀਆਂ ਦੇ ਦੱਬੇ ਹੋਣ ਦਾ ਖ਼ਦਸ਼ਾ
. . .  13 minutes ago
ਨਵੀਂ ਦਿੱਲੀ, 25 ਜਨਵਰੀ- ਦਿੱਲੀ ਦੇ ਭਜਨਪੁਰਾ 'ਚ ਨਿਰਮਾਣ ਅਧੀਨ ਇੱਕ ਇਮਾਰਤ ਦੇ ਡਿੱਗਣ ਦੀ ਖ਼ਬਰ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਇਮਾਰਤ 'ਚ ਇੱਕ ਕੋਚਿੰਗ ਸੈਂਟਰ ਚਲਾਇਆ ਜਾ ਰਿਹਾ ਸੀ। ਇਸ...
ਜੇ. ਐੱਨ. ਯੂ. ਦੇ ਵਿਦਿਆਰਥੀ ਸ਼ਰਜੀਲ ਵਿਰੁੱਧ ਭਾਜਪਾ ਨੇ ਦਰਜ ਕਰਾਈ ਸ਼ਿਕਾਇਤ
. . .  24 minutes ago
ਨਵੀਂ ਦਿੱਲੀ, 25 ਜਨਵਰੀ- ਭਾਜਪਾ ਨੇ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇ. ਐੱਨ. ਯੂ.) ਦੇ ਸਕਾਲਰ ਸ਼ਰਜੀਲ ਇਮਾਮ ਵਿਰੁੱਧ ਦਿੱਲੀ ਪੁਲਿਸ ਕੋਲ ਸ਼ਿਕਾਇਤ ਦਰਜ ਕਰਾਈ ਹੈ। ਉਨ੍ਹਾਂ 'ਤੇ ਵਿਵਾਦਿਤ ਬਿਆਨ...
ਸਾਰਿਆਂ ਨੂੰ ਵੋਟ ਦੇ ਅਧਿਕਾਰ ਦੇ ਮਹੱਤਵ ਨੂੰ ਸਮਝਣਾ ਚਾਹੀਦਾ ਹੈ- ਰਾਸ਼ਟਰਪਤੀ ਕੋਵਿੰਦ
. . .  53 minutes ago
ਨਵੀਂ ਦਿੱਲੀ, 25 ਜਨਵਰੀ- ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਕਿਹਾ ਕਿ ਭਾਰਤੀ ਸੰਵਿਧਾਨ ਦੇ ਲਾਗੂ ਹੋਣ ਦੇ 70 ਸਾਲਾਂ ਬਾਅਦ ਕੁਝ ਲੋਕ ਆਪਣੇ ਵੋਟ ਦੇ ਅਧਿਕਾਰ ਦੇ ਮਹੱਤਵ ਨੂੰ ਨਹੀਂ ਸਮਝਦੇ ਹਨ, ਜਦੋਂਕਿ ਦੁਨੀਆ...
ਨਾਗਰਿਕਤਾ ਕਾਨੂੰਨ ਵਿਰੁੱਧ ਰਾਜਸਥਾਨ ਸਰਕਾਰ ਨੇ ਵਿਧਾਨ ਸਭਾ 'ਚ ਪਾਸ ਕੀਤਾ ਪ੍ਰਸਤਾਵ
. . .  about 1 hour ago
ਜੈਪੁਰ, 25 ਜਨਵਰੀ- ਰਾਜਸਥਾਨ ਸਰਕਾਰ ਨੇ ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਵਿਧਾਨ ਸਭਾ 'ਚ ਪ੍ਰਸਤਾਵ ਪਾਸ ਕੀਤਾ ਹੈ। ਹਾਲਾਂਕਿ ਵਿਧਾਨ ਸਭਾ 'ਚ ਨਾਗਰਿਕਤਾ ਕਾਨੂੰਨ ਵਿਰੁੱਧ ਪ੍ਰਸਤਾਵ ਪੇਸ਼ ਕਰਨ...
ਮਹਿਲ ਕਲਾਂ 'ਚ ਹਿੰਦੂ ਰਾਸ਼ਟਰ ਬਣਾਉਣ ਦੇ ਏਜੰਡੇ ਵਿਰੁੱਧ ਮੁੱਖ ਮਾਰਗ ਜਾਮ ਕਰ ਕੇ ਕੀਤਾ ਰੋਸ ਪ੍ਰਦਰਸ਼ਨ
. . .  about 1 hour ago
ਮਹਿਲ ਕਲਾਂ, 25 ਜਨਵਰੀ (ਅਵਤਾਰ ਸਿੰਘ ਅਣਖੀ)- ਸ਼੍ਰੋਮਣੀ ਅਕਾਲੀ ਦਲ (ਅ) ਅਤੇ ਦਲ ਖ਼ਾਲਸਾ ਵੱਲੋਂ ...
ਬਟਾਲਾ 'ਚ ਬੰਦ ਰਿਹਾ ਬੇਅਸਰ
. . .  about 1 hour ago
ਬਟਾਲਾ, 25 ਜਨਵਰੀ (ਕਾਹਲੋਂ)- ਜਥੇਬੰਦੀਆਂ ਵੱਲੋਂ ਕੇਂਦਰ ਸਰਕਾਰ ਦੀਆਂ ਗ਼ਲਤ ਨੀਤੀਆਂ ਖ਼ਿਲਾਫ਼ ਦਿੱਤੇ...
ਕਪਿਲ ਮਿਸ਼ਰਾ 'ਤੇ ਚੋਣ ਕਮਿਸ਼ਨ ਦੀ ਕਾਰਵਾਈ, 48 ਘੰਟੇ ਚੋਣ ਪ੍ਰਚਾਰ ਕਰਨ 'ਤੇ ਲਾਈ ਰੋਕ
. . .  about 1 hour ago
ਨਵੀਂ ਦਿੱਲੀ, 25 ਜਨਵਰੀ- ਚੋਣ ਕਮਿਸ਼ਨ ਨੇ ਭਾਜਪਾ ਨੇਤਾ ਅਤੇ ਦਿੱਲੀ ਦੀ ਮਾਡਲ ਟਾਊਨ ਸੀਟ ਤੋਂ ਪਾਰਟੀ ਦੇ ਉਮੀਦਵਾਰ ਕਪਿਲ ਮਿਸ਼ਰਾ 'ਤੇ 48 ਘੰਟੇ ਤੱਕ ਚੋਣ ਪ੍ਰਚਾਰ ਕਰਨ 'ਤੇ ਰੋਕ...
ਦਿੱਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਵੱਡਾ ਝਟਕਾ, 4 ਵਾਰ ਵਿਧਾਇਕ ਰਹੇ ਹਰਸ਼ਰਣ ਬੱਲੀ 'ਆਪ' 'ਚ ਹੋਏ ਸ਼ਾਮਲ
. . .  about 2 hours ago
ਨਵੀਂ ਦਿੱਲੀ, 25 ਜਨਵਰੀ- ਭਾਜਪਾ ਨੂੰ ਦਿੱਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡਾ ਝਟਕਾ ਲੱਗਾ ਹੈ। ਭਾਜਪਾ ਦੇ ਚਾਰ ਵਾਰ ਵਿਧਾਇਕ ਰਹੇ ਹਰਸ਼ਰਣ ਸਿੰਘ ਬੱਲੀ ਪਾਰਟੀ ਨੂੰ ਛੱਡ ਅੱਜ ਆਮ ਆਦਮੀ ਪਾਰਟੀ...
ਜਥੇਦਾਰ ਫੱਗੂਵਾਲਾ ਨੇ ਗੈਰ ਪੰਥਕਾਂ ਤੋਂ ਗੁਰਦੁਆਰਿਆਂ ਨੂੰ ਆਜ਼ਾਦ ਕਰਵਾਉਣ ਲਈ ਭਾਈ ਲੌਂਗੋਵਾਲ ਨੂੰ ਦਿੱਤਾ ਮੰਗ ਪੱਤਰ
. . .  about 2 hours ago
ਲੌਂਗੋਵਾਲ, 25 ਜਨਵਰੀ (ਸ.ਸ.ਖੰਨਾ)- ਸਥਾਨਕ ਜਨਮ ਅਸਥਾਨ ਸ਼ਹੀਦ ਭਾਈ ਮਨੀ ਸਿੰਘ ਗੁਰਦੁਆਰਾ ਕੈਂਬੋਵਾਲ ਸਾਹਿਬ ...
ਭਾਰਤ ਅਤੇ ਬ੍ਰਾਜ਼ੀਲ ਵਿਚਾਲੇ ਕਈ ਸਮਝੌਤਿਆਂ 'ਤੇ ਹੋਏ ਹਸਤਾਖ਼ਰ
. . .  about 2 hours ago
ਨਵੀਂ ਦਿੱਲੀ, 25 ਜਨਵਰੀ- ਭਾਰਤ ਅਤੇ ਬ੍ਰਾਜ਼ੀਲ ਨੇ ਜੈਵਿਕ ਈਧਨ ਅਤੇ ਦੇਸੀ ਗਾਵਾਂ ਦੀ ਪ੍ਰਜਾਤੀ ਦੇ ਪ੍ਰਚਾਰ ਸਣੇ ਆਪਸੀ ਸਹਿਯੋਗ ਦੇ 15 ਸਮਝੌਤਿਆਂ ਤੇ ਸੰਧੀ 'ਤੇ ਅੱਜ ਹਸਤਾਖ਼ਰ ਕੀਤੇ ਅਤੇ...
ਪਾਕਿਸਤਾਨ ਜਾਣਾ ਚਾਹੁੰਦੇ ਹਨ ਮਹਿਲਾ ਕਮਿਸ਼ਨ ਦੇ ਚੇਅਰਪਰਸਨ
. . .  about 2 hours ago
ਪਟਿਆਲਾ, 25 ਜਨਵਰੀ (ਅਮਨਦੀਪ ਸਿੰਘ)-ਪਾਕਿਸਤਾਨ 'ਚ ਸਿੱਖ ਕੁੜੀਆਂ ਦੇ ਧਰਮ ਪਰਿਵਰਤਨ ਦੇ ਮਾਮਲੇ ਨੂੰ ਲੈ ਕੇ ਪੰਜਾਬ...
ਨਿਰਭੈਆ ਦੇ ਦੋਸ਼ੀ ਮੁਕੇਸ਼ ਨੇ ਰਾਸ਼ਟਰਪਤੀ ਦੇ ਫ਼ੈਸਲੇ ਨੂੰ ਸੁਪਰੀਮ ਕੋਰਟ 'ਚ ਦਿੱਤੀ ਚੁਣੌਤੀ
. . .  about 3 hours ago
ਨਵੀਂ ਦਿੱਲੀ, 25 ਜਨਵਰੀ- ਸਾਲ 2012 ਦੇ ਨਿਰਭੈਆ ਸਮੂਹਿਕ ਜਬਰ ਜਨਾਹ ਮਾਮਲੇ ਦੇ ਦੋਸ਼ੀ ਮੁਕੇਸ਼ ਕੁਮਾਰ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਵਲੋਂ ਉਸ ਦੀ ਦਇਆ ਪਟੀਸ਼ਨ ਨੂੰ ਖ਼ਾਰਜ ਕਰਨ...
ਨਾਗਰਿਕਤਾ ਬਿੱਲ ਦੇ ਵਿਰੋਧ 'ਚ ਪੱਖੋ ਕੈਂਚੀਆਂ ਨੇੜੇ ਚੱਕਾ ਜਾਮ
. . .  about 3 hours ago
ਸ਼ਹਿਣਾ, 25 ਜਨਵਰੀ (ਸੁਰੇਸ਼ ਗੋਗੀ)- ਸ਼ਹਿਣਾ ਨੇੜਲੇ ਸਨਅਤੀ ਕਸਬਾ ਪੱਖੋ ਕੈਂਚੀਆ ਵਿਖੇ ਨਾਗਰਿਕਤਾ ਬਿੱਲ ਦੇ ਵਿਰੋਧ 'ਚ...
ਚੋਣ ਕਮਿਸ਼ਨ ਨੇ ਭਾਜਪਾ ਉਮੀਦਵਾਰ ਤਜਿੰਦਰ ਬੱਗਾ ਨੂੰ ਭੇਜਿਆ ਨੋਟਿਸ
. . .  about 3 hours ago
ਨਵੀਂ ਦਿੱਲੀ, 25 ਜਨਵਰੀ- ਚੋਣ ਕਮਿਸ਼ਨ ਨੇ ਦਿੱਲੀ ਵਿਧਾਨ ਸਭਾ ਚੋਣਾਂ 'ਚ ਹਰਿਨਗਰ ਹਲਕੇ ਤੋਂ ਭਾਜਪਾ ਉਮੀਦਵਾਰ ਤਜਿੰਦਰ ਪਾਲ ਸਿੰਘ ਬੱਗਾ...
ਹਿਮਾਚਲ ਪ੍ਰਦੇਸ਼ ਦੇ ਕਰਮਚਾਰੀਆਂ ਲਈ ਖ਼ੁਸ਼ਖ਼ਬਰੀ, ਮਿਲੇਗਾ 5 ਫ਼ੀਸਦੀ ਮਹਿੰਗਾਈ ਭੱਤਾ
. . .  about 3 hours ago
ਸ਼ਿਮਲਾ, 25 ਜਨਵਰੀ- ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਨੇ ਅੱਜ ਸੂਬਾ ਸਰਕਾਰ ਦੇ ਕਰਮਚਾਰੀਆਂ ਅਤੇ ਪੈਨਸ਼ਨ ਧਾਰੀਆਂ ਲਈ...
ਗੜ੍ਹਸ਼ੰਕਰ ਵਿਖੇ ਮਨਾਇਆ ਗਿਆ ਰਾਸ਼ਟਰੀ ਵੋਟਰ ਦਿਵਸ
. . .  about 3 hours ago
ਗ੍ਰਹਿ ਮੰਤਰਾਲੇ ਨੇ ਐੱਨ. ਆਈ. ਏ. ਨੂੰ ਸੌਂਪਿਆ ਭੀਮਾ ਕੋਰੇਗਾਂਵ ਮਾਮਲਾ
. . .  about 3 hours ago
ਚੋਗਾਵਾ ਅਤੇ ਲੋਪੋਕੇ 'ਚ ਵੀ ਮਿਲਿਆ ਬੰਦ ਨੂੰ ਭਰਵਾ ਹੁੰਗਾਰਾ
. . .  about 2 hours ago
ਅਵੰਤੀਪੋਰਾ ਮੁਠਭੇੜ : ਸੁਰੱਖਿਆ ਬਲਾਂ ਨੇ ਜੈਸ਼ ਦੇ ਚੋਟੀ ਦੇ ਕਮਾਂਡਰ ਅਤੇ ਦੋ ਅੱਤਵਾਦੀਆਂ ਨੂੰ ਪਾਇਆ ਘੇਰਾ
. . .  about 3 hours ago
ਸਰਕਾਰੀ ਕਾਲਜ ਅਜਨਾਲਾ 'ਚ ਮਨਾਇਆ ਗਿਆ ਤਹਿਸੀਲ ਪੱਧਰੀ ਕੌਮੀ ਵੋਟਰ ਦਿਵਸ
. . .  about 3 hours ago
2 ਫਰਵਰੀ ਦੀ ਸੰਗਰੂਰ ਰੈਲੀ ਲਈ ਯੂਥ ਅਕਾਲੀ ਦਲ ਨੇ ਵੀ ਕੱਸੀ ਕਮਰ
. . .  about 4 hours ago
ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਮੋਗਾ ਵਿਖੇ ਵਰਕਰਾਂ ਨਾਲ ਕੀਤੀ ਬੈਠਕ
. . .  about 4 hours ago
ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਆਰੰਭ
. . .  about 4 hours ago
ਅੰਮ੍ਰਿਤਸਰ ਦੇ ਸਰਹੱਦੀ ਖੇਤਰ 'ਚ ਬੰਦ ਦਾ ਸੱਦਾ ਰਿਹਾ ਬੇਅਸਰ
. . .  about 4 hours ago
ਸਰਹੱਦੀ ਖੇਤਰ ਦੇ ਸਕੂਲਾਂ ਦਾ ਦੌਰਾ ਕਰਨ ਉਪਰੰਤ ਅੰਮ੍ਰਿਤਸਰ ਰਵਾਨਾ ਹੋਏ ਸਿੱਖਿਆ ਸਕੱਤਰ
. . .  about 4 hours ago
ਬਾਘਾਪੁਰਾਣਾ 'ਚ ਪੰਜਾਬ ਬੰਦ ਦਾ ਨਹੀਂ ਹੋਇਆ ਕੋਈ ਅਸਰ
. . .  about 4 hours ago
ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਧਰਨਾ, ਫ਼ਿਰੋਜ਼ਪੁਰ-ਫ਼ਾਜ਼ਿਲਕਾ ਜੀ. ਟੀ. ਰੋਡ ਜਾਮ
. . .  about 4 hours ago
ਅਮਰੀਕਾ 'ਚ ਖ਼ਾਲਸਾ ਯੂਨੀਵਰਸਿਟੀ ਸਥਾਪਿਤ ਕਰਨ ਵਾਲੀਆਂ ਸ਼ਖ਼ਸੀਅਤਾਂ ਦਾ ਸਨਮਾਨ
. . .  about 5 hours ago
ਵੱਖ-ਵੱਖ ਜਥੇਬੰਦੀਆਂ ਵਲੋਂ ਦਿੱਤੇ ਬੰਦ ਦੇ ਸੱਦੇ ਦੌਰਾਨ ਹੁਸ਼ਿਆਰਪੁਰ 'ਚ ਸਥਿਤੀ ਤਣਾਅਪੂਰਨ
. . .  about 5 hours ago
ਪੰਜਾਬ ਬੰਦ ਨੂੰ ਲੈ ਕੇ ਜਥੇਬੰਦੀਆਂ ਵਲੋਂ ਅੰਮ੍ਰਿਤਸਰ 'ਚ ਮੁਜ਼ਾਹਰਾ
. . .  about 5 hours ago
ਇਤਿਹਾਸਿਕ ਨਗਰ ਤਲਵੰਡੀ ਸਾਬੋ 'ਚ ਬੰਦ ਦਾ ਨਹੀਂ ਕੋਈ ਅਸਰ
. . .  about 6 hours ago
ਪੰਜਾਬ ਬੰਦ ਨੂੰ ਲੈ ਕੇ ਜਥੇਬੰਦੀਆਂ ਨੇ ਬਰਨਾਲੇ 'ਚ ਕੱਢਿਆ ਮਾਰਚ ਅਤੇ ਬੰਦ ਕਰਾਈਆਂ ਦੁਕਾਨਾਂ
. . .  about 6 hours ago
ਚੀਨ 'ਚ ਕੋਰੋਨਾ ਵਾਇਰਸ ਕਾਰਨ ਡਾਕਟਰ ਦੀ ਮੌਤ
. . .  about 6 hours ago
ਬ੍ਰਾਜ਼ੀਲ ਦੇ ਰਾਸ਼ਟਰਪਤੀ ਨੇ ਵਿਦੇਸ਼ ਮੰਤਰੀ ਜੈਸ਼ੰਕਰ ਨਾਲ ਕੀਤੀ ਮੁਲਾਕਾਤ
. . .  about 6 hours ago
ਸੰਗਰੂਰ 'ਚ ਆਮ ਵਾਂਗ ਖੁੱਲ੍ਹੇ ਬਾਜ਼ਾਰ
. . .  about 6 hours ago
ਐੱਸ. ਟੀ. ਐੱਫ. ਬਾਰਡਰ ਰੇਂਜ ਵਲੋਂ 2 ਕਰੋੜ ਰੁਪਏ ਦੀ ਹੈਰੋਇਨ ਸਣੇ ਤਸਕਰ ਕਾਬੂ
. . .  about 7 hours ago
ਸਿੱਖਿਆ ਸਕੱਤਰ ਵਲੋਂ ਅੰਮ੍ਰਿਤਸਰ ਦੇ ਸਰਹੱਦੀ ਖੇਤਰ 'ਚ ਪੈਂਦੇ ਸਕੂਲਾਂ ਦਾ ਦੌਰਾ
. . .  about 7 hours ago
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ
. . .  about 7 hours ago
ਤੁਰਕੀ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਜ਼ਬਰਦਸਤ ਝਟਕੇ, 18 ਮੌਤਾਂ
. . .  about 8 hours ago
ਕੋਰੋਨਾ ਵਾਇਰਸ ਨਾਲ ਚੀਨ 'ਚ ਹੁਣ ਤੱਕ 41 ਲੋਕਾਂ ਦੀ ਹੋਈ ਮੌਤ
. . .  about 9 hours ago
ਅੱਜ ਦਾ ਵਿਚਾਰ
. . .  about 9 hours ago
ਅੰਗ੍ਰੇਜ਼ਾਂ ਦੇ ਰਾਜ ਵਿਚ ਸ਼ੁਰੂ ਹੋਈ ਨੈਰੋਗੇਜ ਰੇਲ ਸੈਕਸ਼ਨ ਤੇ 26 ਜਨਵਰੀ ਨੂੰ ਦੌੜੇਗੀ
. . .  1 day ago
ਹੁਸ਼ਿਆਰਪੁਰ ਵਿਖੇ ਨਵਾਂ ਮੈਡੀਕਲ ਕਾਲਜ ਖੋਲ੍ਹਣ ਦੀ ਮਿਲੀ ਮਨਜ਼ੂਰੀ
. . .  1 day ago
ਬਾਲ ਪੁਰਸਕਾਰ ਹਾਸਲ ਕਰਨ ਵਾਲੇ ਓਂਕਾਰ ਸਿੰਘ ਨਾਲ ਪ੍ਰਧਾਨ ਮੰਤਰੀ ਨੇ ਕੀਤੀ ਮੁਲਾਕਾਤ
. . .  1 day ago
ਮਾਲ ਵਿਭਾਗ ਨੇ ਫ਼ਰਦ ਦਾ ਰੇਟ ਵਧਾਇਆ, ਰਜਿਸਟਰੀ ਦੀ ਆਨਲਾਈਨ ਰਜਿਸਟ੍ਰੇਸ਼ਨ 'ਤੇ 500 ਰੁਪਏ ਫ਼ੀਸ ਲਗਾਈ
. . .  1 day ago
ਲੋਕਾਂ 'ਤੇ ਵਾਧੂ ਟੈਕਸ ਨਾ ਲਗਾਏ ਸਰਕਾਰ, ਇਹ ਬੇਇਨਸਾਫ਼ੀ ਹੈ - ਚੀਫ਼ ਜਸਟਿਸ
. . .  about 1 hour ago
ਆਜ਼ਾਦ ਉਮੀਦਵਾਰਾਂ ਵਜੋਂ ਨਾਮਜ਼ਦਗੀਆਂ ਦਾਖਲ ਕਰਨ ਵਾਲੇ ਆਪ ਦੇ 2 ਵਿਧਾਇਕਾਂ ਨੇ ਨਾਮਜ਼ਦਗੀਆਂ ਲਈ ਵਾਪਸ
. . .  about 1 hour ago
ਪੰਜਾਬ ਦੇ 5 ਜ਼ਿਲ੍ਹਿਆਂ 'ਚ ਇੰਡੀਆ ਹਾਈਪਰਟੈਨਸ਼ਨ ਕੰਟਰੋਲ ਇੰਨੀਸ਼ਿਏਟਿਵ ਦੀ ਸ਼ੁਰੂਆਤ - ਬਲਬੀਰ ਸਿੱਧੂ
. . .  about 1 hour ago
ਨਾਮੀ ਗੈਂਗਸਟਰ ਦਿਲਪ੍ਰੀਤ ਬਾਬਾ ਨੂੰ ਇਕ ਕੇਸ 'ਚ 5 ਸਾਲ ਦੀ ਸਜ਼ਾ
. . .  about 1 hour ago
ਗੁਰਦੁਆਰਾ ਤੱਪ ਅਸਥਾਨ ਦੇ ਮੁਖ ਪ੍ਰਬੰਧਕ ਬਾਬਾ ਕਿਰਪਾਲ ਸਿੰਘ ਹੋਏ ਸਵਰਗਵਾਸ
. . .  5 minutes ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 24 ਅੱਸੂ ਸੰਮਤ 551

ਜਲੰਧਰ

ਪੁਰਾਣੇ ਬਾਜ਼ਾਰਾਂ 'ਚ ਨਕਸ਼ੇ ਪਾਸ ਹੋਣ ਦੀ ਯੋਜਨਾ 'ਤੇ ਕੰਮ ਨਹੀਂ

ਜਲੰਧਰ, 9 ਅਕਤੂਬਰ (ਸ਼ਿਵ ਸ਼ਰਮਾ)- ਪੱਛਮੀ ਹਲਕੇ ਦੇ ਵਿਧਾਇਕ ਸੁਸ਼ੀਲ ਰਿੰਕੂ ਨੇ 6 ਮਹੀਨੇ ਪਹਿਲਾਂ ਇਹ ਮਸਲਾ ਉਠਾਇਆ ਸੀ ਕਿ ਪੁਰਾਣੇ ਬਾਜ਼ਾਰਾਂ 'ਚ ਨਕਸ਼ੇ ਪਾਸ ਕਰਨ ਦੀ ਯੋਜਨਾ ਲਾਗੂ ਕਰਨ ਲਈ ਜੋਨਿੰਗ ਪ੍ਰਣਾਲੀ ਲਾਗੂ ਕੀਤੀ ਜਾਵੇ | ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਬ੍ਰਹਮ ਮਹਿੰਦਰਾ ਤਾਂ ਇਸ ਪ੍ਰਣਾਲੀ ਨੂੰ ਲਾਗੂ ਕਰਨ ਲਈ ਤਿਆਰ ਹੋ ਗਏ ਸਨ ਤਾਂ ਉਨ੍ਹਾਂ ਨੇ ਮੇਅਰ ਜਗਦੀਸ਼ ਰਾਜਾ ਨੂੰ ਹਦਾਇਤ ਦਿੱਤੀ ਸੀ ਕਿ ਉਹ ਇਸ ਬਾਰੇ ਮਤਾ ਬਣਾ ਕੇ ਭੇਜਣ ਤਾਂ ਇਸ ਬਾਰੇ ਨਕਸ਼ੇ ਪਾਸ ਕਰਨ ਦੀ ਸਹੂਲਤ ਦਿੱਤੀ ਜਾਵੇਗੀ | ਸੁਸ਼ੀਲ ਰਿੰਕੂ ਨੇ ਸਭ ਤੋਂ ਪਹਿਲਾਂ ਇਹ ਮਸਲਾ ਉਠਾਇਆ ਸੀ ਕਿ ਸ਼ਹਿਰ ਦੇ ਕਈ ਪੁਰਾਣੇ ਬਾਜ਼ਾਰ ਹਨ ਜਿਨ੍ਹਾਂ 'ਚ 60 ਫੁੱਟ ਦੀਆਂ ਸੜਕਾਂ ਨਹੀਂ ਹਨ ਤੇ ਉਸ ਜਗਾ 'ਤੇ ਦੁਕਾਨਾਂ ਦੇ ਨਕਸ਼ੇ ਪਾਸ ਨਹੀਂ ਹੋ ਸਕਦੇ | ਰਿੰਕੂ ਦਾ ਕਹਿਣਾ ਸੀ ਕਿ ਦੁਕਾਨਾਂ ਤਾਂ ਹੁਣ ਵੀ ਬਣ ਰਹੀਆਂ ਹਨ ਪਰ ਇਸ ਨਾਲ ਭਿ੍ਸ਼ਟਾਚਾਰ ਹੋ ਰਿਹਾ ਹੈ | ਦੱਸਿਆ ਜਾਂਦਾ ਹੈ ਕਿ ਸਰਕਾਰ ਨੇ ਇਸ ਤਰਾਂ ਦੀਆਂ ਸੜਕਾਂ ਦਾ ਪਤਾ ਲਗਾਉਣ ਲਈ ਪ੍ਰੋਫਾਰਮੇ ਵੀ ਦਿੱਤੇ ਸਨ ਪਰ ਉਹ ਹੁਣ ਕਿੱਥੇ ਹਨ, ਇਸ ਬਾਰੇ ਕਿਸੇ ਨੂੰ ਜਾਣਕਾਰੀ ਨਹੀਂ ਹੈ | ਸੁਸ਼ੀਲ ਰਿੰਕੂ ਨਾਲ ਇਸ ਬਾਰੇ ਸੰਪਰਕ ਕੀਤਾ ਗਿਆ ਤਾਂ ਉਨਾਂ ਨੇ ਕਿਹਾ ਕਿ ਉਨਾਂ ਨੇ ਤਾਂ ਲੋਕਾਂ ਨੂੰ ਰਾਹਤ ਦੇਣ ਲਈ ਇਸ ਜੋਨਿੰਗ ਪ੍ਰਣਾਲੀ ਨੂੰ ਲਾਗੂ ਕਰਨ ਦੀ ਸਲਾਹ ਦਿੱਤੀ ਸੀ ਪਰ ਨਿਗਮ ਨੇ ਇਸ ਮਾਮਲੇ 'ਚ ਕੋਈ ਦਿਲਚਸਪੀ ਨਹੀਂ ਲਈ | ਮੇਅਰ ਜਗਦੀਸ਼ ਰਾਜ ਰਾਜਾ ਨਾਲ ਸੰਪਰਕ ਨਹੀਂ ਹੋ ਸਕਿਆ |
ਬੜਿੰਗ 'ਚ ਪਿੱਟ ਕੰਪੋਸਟਿੰਗ ਖਾਦ ਲਈ ਹੌਦੀਆਂ ਬਣਨ ਦਾ ਕੰਮ ਸ਼ੁਰੂ
ਜਲੰਧਰ, ਇਕ ਪਾਸੇ ਜਿੱਥੇ ਨੰਗਲ ਸ਼ਾਮਾਂ ਦੇ ਡਾਗ ਪੌਾਡ ਵਿਚ ਹੌਦੀਆਂ ਬਣਾ ਕੇ ਗਿੱਲਾ ਕੂੜਾ ਪਾਉਣ ਦਾ ਮਾਮਲੇ ਵਿਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਨਵੀਂ ਉਸਾਰੀ 'ਤੇ ਰੋਕ ਲਗਾ ਦਿੱਤੀ ਹੈ ਜਦਕਿ ਹੁਣ ਦੂਜੇ ਪਾਸੇ ਨਿਗਮ ਨੇ ਬੜਿੰਗ ਦੇ ਗਿੱਲੇ ਕੂੜੇ ਨੂੰ ਖਾਦ ਬਣਾਉਣ ਲਈ ਉੱਥੇ ਹੌਦੀਆਂ ਬਣਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਹੈ | ਹੈਲਥ ਅਫ਼ਸਰ ਡਾ. ਕ੍ਰਿਸ਼ਨ ਸ਼ਰਮਾ ਦਾ ਕਹਿਣਾ ਸੀ ਇਨ੍ਹਾਂ ਹੌਦੀਆਂ 'ਚ ਸਿਰਫ਼ ਇਸ ਵਾਰਡ ਦਾ ਗਿੱਲਾ ਕੂੜਾ ਸੁੱਟ ਕੇ ਉਸ ਤੋਂ ਖਾਦ ਬਣਾਈ ਜਾਵੇਗੀ | ਹੁਣ ਹਰ ਵਾਰਡ 'ਚ ਅਲੱਗ ਹੌਦੀਆਂ ਬਣਾਈਆਂ ਜਾਣਗੀਆਂ | ਦੂਜੇ ਪਾਸੇ ਹਾਈਕੋਰਟ ਨੇ ਨੰਗਲ ਸ਼ਾਮਾਂ ਦੇ ਡਾਗ ਪੌਾਡ 'ਚ ਨਵੀਂ ਉਸਾਰੀ 'ਤੇ ਰੋਕ ਲਗਾ ਦਿੱਤੀ ਸੀ ਕਿ ਇਸ ਮਾਮਲੇ 'ਚ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੀ ਰਿਪੋਰਟ ਲਈ ਜਾਵੇ | ਨਿਗਮ ਨੇ ਪੀ.ਪੀ.ਸੀ.ਬੀ. ਨੂੰ ਇਸ ਮਾਮਲੇ 'ਚ ਕੁਝ ਸਮਾਂ ਪਹਿਲਾਂ ਵੀ ਇਸ ਦੀ ਜਾਂਚ ਕਰਕੇ ਕਲੀਨ ਚਿੱਟ ਦੀ ਰਿਪੋਰਟ ਦੇਣ ਕਿਹਾ ਸੀ ਪਰ ਅਜੇ ਤੱਕ ਬੋਰਡ ਨੇ ਇਸ ਦੀ ਜਾਂਚ ਨਹੀਂ ਕੀਤੀ ਹੈ |
ਸੰਯੁਕਤ ਕਮਿਸ਼ਨਰ ਨੇ ਸੈਨੇਟਰੀ ਇੰਸਪੈਕਟਰਾਂ ਨੂੰ ਸਫ਼ਾਈ ਦੀਆਂ ਦਿੱਤੀਆਂ ਹਦਾਇਤਾਂ
ਜਲੰਧਰ, ਸੰਯੁਕਤ ਕਮਿਸ਼ਨਰ ਹਰਚਰਨ ਸਿੰਘ ਨੇ ਸੈਨੇਟਰੀ ਇੰਸਪੈਕਟਰਾਂ ਨਾਲ ਇਕ ਮੀਟਿੰਗ ਕਰਕੇ ਉਨਾਂ ਨੂੰ ਸਵੱਛ ਸਰਵੇਖਣ-2020 ਦੀਆਂ ਤਿਆਰੀਆਂ ਲਈ ਜੁੱਟ ਜਾਣ ਦੀ ਹਦਾਇਤ ਦਿੰਦੇ ਹੋਏ ਸਫ਼ਾਈ ਵਿਵਸਥਾ ਬਿਹਤਰ ਬਣਾਉਣ ਲਈ ਕਿਹਾ ਹੈ | ਸਵੱਛ ਸਰਵੇਖਣ 4 ਤੋਂ 31 ਜਨਵਰੀ ਤੱਕ ਕਰਵਾਇਆ ਜਾ ਰਿਹਾ ਹੈ | ਉਨਾਂ ਨੇ ਸੈਨੇਟਰੀ ਇੰਸਪੈਕਟਰਾਂ ਨੂੰ ਹਦਾਇਤ ਦਿੱਤੀ ਕਿ ਜਿਹੜੇ ਨਵੇਂ ਰੇਹੜੇ ਆਏ ਹਨ, ਉਨਾਂ ਨੂੰ ਜਲਦੀ ਹੀ ਵਾਰਡਾਂ 'ਚ ਵੰਡਣ ਦਾ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ, ਇਸ ਲਈ ਉਹ 200-200 ਘਰਾਂ ਦਾ ਕਲੱਸਟਰ ਬਣਾ ਲੈਣ |

ਹਾਦਸੇ 'ਚ ਜ਼ਖ਼ਮੀ ਹੋਈ 1 ਔਰਤ ਸਮੇਤ 3 ਵਿਅਕਤੀਆਂ ਦੀ ਮੌਤ

ਆਦਮਪੁਰ, 9 ਅਕਤੂਬਰ (ਰਮਨ ਦਵੇਸਰ, ਹਰਪ੍ਰੀਤ ਸਿੰਘ)-ਪਿੰਡ ਮਡੇਰਾਂ ਨੇੜ੍ਹੇ ਆਲਟੋ ਕਾਰ ਤੇ ਛੋਟਾ ਹਾਥੀ ਟੈਂਪੂ ਵਿਚਕਾਰ ਹੋਈ ਟੱਕਰ ਦੌਰਾਨ 2 ਬੱਚਿਆਂ ਸਮੇਤ 7 ਜਣੇ ਜ਼ਖ਼ਮੀ ਹੋ ਗਏ ਸਨ | ਜਿਨ੍ਹਾਂ ਵਿਚੋਂ ਅੱਜ ਕਾਰ ਚਾਲਕ, ਉਸ ਦੀ ਸਾਲੇਹਾਰ ਅਤੇ ਟੈਂਪੂ ਚਾਲਕ ਦੀ ਮੌਤ ਹੋ ...

ਪੂਰੀ ਖ਼ਬਰ »

ਦਿਨ ਦਿਹਾੜੇ ਘਰ ਦੇ ਬਾਹਰੋਂ ਮੋਟਰਸਾਈਕਲ ਚੋਰੀ

ਆਦਮਪੁਰ, 9 ਅਕਤੂਬਰ (ਰਮਨ ਦਵੇਸਰ)-ਆਦਮਪੁਰ ਵਿਖੇ ਮਹੱਲਾ ਜੱਟਾਂ 'ਚ ਦਿਨ ਦਿਹਾੜੇ ਮੋਟਰਸਾਇਕਲ ਚੋਰੀ ਹੋਣ ਦਾ ਸਮਾਚਾਰ ਮਿਲਿਆ ਹੈ ¢ ਮਹੱਲਾ ਜੱਟਾਂ ਦੇ ਰਹਿਣ ਵਾਲੇ ਮੁਕੇਸ਼ ਸ਼ਰਮਾ ਪੱੁਤਰ ਕਿ੍ਸ਼ਨ ਕੁਮਾਰ ਨੇ ਦੱਸਿਆ ਕਿ ਦੁਪਹਿਰ 2.30 ਦੇ ਕਰੀਬ ਉਸ ਦਾ ਡਿਸਕਵਰ ...

ਪੂਰੀ ਖ਼ਬਰ »

ਡੇਂਗੂ ਦੇ ਮਰੀਜ਼ਾਂ ਦੀ ਗਿਣਤੀ ਹੋਈ 41

ਜਲੰਧਰ, 9 ਅਕਤੂੂਬਰ (ਐੱਮ. ਐੱਸ. ਲੋਹੀਆ)-ਰੋਜ਼ਾਨਾ ਡੇਂਗੂ ਦੇ ਨਵੇਂ ਮਰੀਜ਼ ਮਿਲਣ ਨਾਲ ਹੁਣ ਜ਼ਿਲ੍ਹੇ 'ਚ ਡੇਂਗੂ ਤੋਂ ਪੀੜਤ ਮਰੀਜ਼ਾਂ ਦੀ ਗਿਣਤੀ ਵੱਧ ਕੇ 41 ਹੋ ਗਈ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਪਡੀਮਾਲੋਜਿਸਟ ਡਾ. ਸ਼ੋਬਨਾ ਬਾਂਸਲ ਨੇ ਦੱਸਿਆ ਕਿ ਹੁਣ ਤੱਕ 370 ...

ਪੂਰੀ ਖ਼ਬਰ »

ਟਰੈਕਟਰ ਥੱਲੇ ਆਉਣ ਕਾਰਨ ਬੱਚੇ ਦੀ ਮੌਤ, ਮੁਕੱਦਮਾ ਦਰਜ

ਨੂਰਮਹਿਲ 9 ਅਕਤੂਬਰ (ਜਸਵਿੰਦਰ ਸਿੰਘ ਲਾਂਬਾ)-ਨੂਰਮਹਿਲ ਦੇ ਨੌਗਜਾ ਪੀਰ ਵਾਲੀ ਸੜਕ 'ਤੇ ਇਕ ਸੱਤ ਸਾਲ ਦੇ ਬੱਚੇ ਦੀ ਟਰੈਕਟਰ ਥੱਲੇ ਆਉਣ 'ਤੇ ਮੌਤ ਹੋਣ ਦਾ ਸਮਾਚਾਰ ਪ©ਾਪਤ ਹੋਇਆ ਹੈ | ਜਾਂਚ ਅਧਿਕਾਰੀ ਮੁੱਲਖ ਰਾਜ ਨੇ ਦੱਸਿਆ ਕਿ ਮਰਨ ਵਾਲੇ ਬੱਚੇ ਦੀ ਪਹਿਚਾਣ ਸਮੀਰ ਵਜਾੋ ...

ਪੂਰੀ ਖ਼ਬਰ »

ਪ੍ਰਵਾਸੀ ਭਾਰਤੀ ਔਰਤ ਨੇ ਦਾਜ ਦੀ ਮੰਗ ਕਰਨ ਵਾਲੇ ਪਤੀ ਅਤੇ ਉਸ ਦੇ ਪਰਿਵਾਰ ਿਖ਼ਲਾਫ਼ ਕੀਤੀ ਕਾਰਵਾਈ ਦੀ ਮੰਗ

ਜਲੰਧਰ, 9 ਅਕਤੂਬਰ (ਐੱਮ. ਐੱਸ. ਲੋਹੀਆ)-ਅਮਰੀਕਾ ਦੀ ਰਹਿਣ ਵਾਲੀ ਪ੍ਰਵਾਸੀ ਭਾਰਤੀ ਔਰਤ ਜਸਪ੍ਰੀਤ ਕੌਰ ਨੇ ਅੱਜ ਇਕ ਪੱਤਰਕਾਰ ਸੰਮੇਲਨ ਕਰਕੇ ਆਪਣੇ ਪਤੀ ਇੰਦਰਪ੍ਰੀਤ ਸਿੰਘ ਢੀਂਡਸਾ ਅਤੇ ਉਸ ਦੇ ਪਰਿਵਾਰ 'ਤੇ ਦਾਜ ਦੀ ਮੰਗ ਕਰਨ ਅਤੇ ਉਸ ਨਾਲ ਕੁੱਟਮਾਰ ਕਰਨ ਦੇ ਦੋਸ਼ ਲਗਾ ...

ਪੂਰੀ ਖ਼ਬਰ »

ਆਵਾਰਾ ਪਸ਼ੂ ਨਾਲ ਕਾਰ ਹਾਦਸਾਗ੍ਰਸਤ, ਪਸ਼ੂ ਦੀ ਮੌਤ

ਗੁਰਾਇਆ, 9 ਅਕਤੂਬਰ (ਬਲਵਿੰਦਰ ਸਿੰਘ)-ਇਥੇ ਜੀ.ਟੀ.ਰੋਡ 'ਤੇ ਆਵਾਰਾ ਪਸ਼ੂ ਨਾਲ ਹੋਏ ਹਾਦਸੇ ਵਿਚ ਇਕ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ ਜਦਕਿ ਕਾਰ ਸਵਾਰ ਪਰਿਵਾਰ ਦਾ ਬਚਾਅ ਹੋ ਗਿਆ | ਮਿਲੀ ਜਾਣਕਾਰੀ ਮੁਤਾਬਿਕ ਸੁਮਿਤ ਪੁੱਤਰ ਕ੍ਰਿਸ਼ਨ ਲਾਲ ਵਾਸੀ ਗੋਪਾਲ ਨਗਰ ਜਲੰਧਰ ...

ਪੂਰੀ ਖ਼ਬਰ »

ਕਿਸਾਨ ਸਭਾ ਨੇ ਕਿਸਾਨੀ ਮਸਲਿਆਂ ਨੂੰ ਲੈ ਕੇ ਕੀਤਾ ਮੁਜ਼ਾਹਰਾ

ਜਲੰਧਰ 9 ਅਕਤੂਬਰ (ਮੇਜਰ ਸਿੰਘ)-ਆਲ ਇੰਡੀਆ ਕਿਸਾਨ ਸਭਾ ਦੀ ਪੰਜਾਬ ਇਕਾਈ ਦੇ ਸੱਦੇ 'ਤੇ ਅੱਜ ਜਲੰਧਰ ਵਿਖੇ ਸੈਂਕੜੇ ਕਿਸਾਨਾਂ ਨੇ ਆਪਣੀਆਂ ਹੱਕੀ ਮੰਗਾਂ ਦੀ ਪ੍ਰਾਪਤੀ ਵਾਸਤੇ ਰੋਹ ਭਰਿਆ ਪ੍ਰਦਰਸ਼ਨ ਅਤੇ ਰੈਲੀ ਕੀਤੀ ਅਤੇ ਪੰਜਾਬ ਦੇ ਮੱੁਖ ਮੰਤਰੀ ਨੂੰ ਭੇਜਣ ਵਾਸਤੇ ...

ਪੂਰੀ ਖ਼ਬਰ »

ਗ਼ਲਤ ਦਵਾਈ ਖਾਣ ਕਾਰਨ ਨੌਜਵਾਨ ਦੀ ਮੌਤ

ਜਲੰਧਰ ਛਾਉਣੀ, 9 ਅਕਤੂਬਰ (ਪਵਨ ਖਰਬੰਦਾ)-ਥਾਣਾ ਰਾਮਾ ਮੰਡੀ ਦੀ ਉੱਪ ਪੁਲਿਸ ਚੌਾਕੀ ਦਕੋਹਾ ਦੇ ਅਧੀਨ ਆਉਂਦੀ ਭੁੱਲਰ ਇਨਕਲੈਵ ਕਾਲੋਨੀ ਦਕੋਹਾ 'ਚ ਬੀਤੀ ਰਾਤ ਇਕ ਨੌਜਵਾਨ ਵਲੋਂ ਗਲਤ ਦਵਾਈ ਖਾ ਲਈ ਗਈ, ਜਿਸ ਦੀ ਕੁਝ ਸਮੇਂ ਬਾਅਦ ਹੀ ਹਸਪਤਾਲ 'ਚ ਮੌਤ ਹੋ ਗਈ | ਘਟਨਾ ਦੀ ...

ਪੂਰੀ ਖ਼ਬਰ »

ਟ੍ਰੈਵਲ ਏਜੰਟ ਦੀ ਕੰਸਲਟੈਂਟ ਨੂੰ ਭੇਜਿਆ ਜੇਲ੍ਹ

ਜਲੰਧਰ, 9 ਅਕਤੂਬਰ (ਐੱਮ. ਐੱਸ. ਲੋਹੀਆ)-ਕੋਰੜਾਂ ਦੀ ਠੱਗੀ ਮਾਰ ਕੇ ਫਰਾਰ ਹੋਏ ਟ੍ਰੈਵਲ ਏਜੰਟ ਕਪਿਲ ਸ਼ਰਮਾ ਦੀ ਗਿ੍ਫ਼ਤਾਰ ਕੀਤੀ ਕੰਸਲਟੈਂਟ ਹੀਨਾ ਦਾ ਅੱਜ ਰਿਮਾਂਡ ਖ਼ਤਮ ਹੋਣ 'ਤੇ ਉਸ ਨੂੰ ਅਦਾਲਤ 'ਚ ਪੇਸ਼ ਕਰਕੇ ਜੇਲ੍ਹ ਭੇਜ ਦਿੱਤਾ ਗਿਆ ਹੈ | ਵਰਨਣ ਯੋਗ ਹੈ ਕਿ ਕਪਿਲ ...

ਪੂਰੀ ਖ਼ਬਰ »

ਪਿੰਡ ਫੋਲੜੀਵਾਲ ਦੇ ਬਜ਼ੁਰਗ ਕਿਸਾਨ ਦੀ ਹੱਤਿਆ

ਲਾਂਬੜਾ, 9 ਅਕਤੂਬਰ (ਕੁਲਜੀਤ ਸਿੰਘ ਸੰਧੂ)-ਥਾਣਾ ਸਦਰ ਦੇ ਪਿੰਡ ਫੋਲੜੀਵਾਲ 'ਚ ਅੱਜ ਖੇਤਾਂ 'ਚੋਂ ਸਾਮਾਨ ਚੁੱਕਣ ਨੂੰ ਲੈ ਕੇ ਹੋਈ ਤਕਰਾਰ 'ਚ ਇਕ ਬਜ਼ੁਰਗ ਕਿਸਾਨ ਦੀ ਹੱਤਿਆ ਕੀਤੇ ਜਾਣ ਦਾ ਸਮਾਚਾਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਫੋਲੜੀਵਾਲ ਦੇ ਬਜ਼ੁਰਗ ਕਿਸਾਨ ...

ਪੂਰੀ ਖ਼ਬਰ »

ਅਕਾਲੀ ਆਗੂ ਸਰਬਜੀਤ ਸਿੰਘ ਮੱਕੜ ਵੱਖ-ਵੱਖ ਥਾਈਾ ਦੁਸਹਿਰਾ ਸਮਾਗਮਾਂ 'ਚ ਬਤੌਰ ਮੁੱਖ ਮਹਿਮਾਨ ਹੋਏ ਸ਼ਾਮਿਲ

ਜਲੰਧਰ, 9 ਅਕਤੂਬਰ (ਜਸਪਾਲ ਸਿੰਘ)-ਸੀਨੀਅਰ ਅਕਾਲੀ ਆਗੂ ਤੇ ਜਲੰਧਰ ਛਾਉਣੀ ਵਿਧਾਨ ਸਭਾ ਹਲਕੇ ਦੇ ਇੰਚਾਰਜ ਸਰਬਜੀਤ ਸਿੰਘ ਮੱਕੜ ਵੱਖ-ਵੱਖ ਥਾਈਾ ਹੋਏ ਦੁਸਹਿਰਾ ਸਮਾਗਮਾਂ 'ਚ ਬਤੌਰ ਮੁੱਖ ਮਹਿਮਾਨ ਸ਼ਾਮਿਲ ਹੋਏ | ਇਸ ਮੌਕੇ ਛੋਟੀ ਬਾਰਾਂਦਰੀ, ਅਰਬਨ ਐਸਟੇਟ ਫੇਸ-2, ਗੜ੍ਹਾ, ...

ਪੂਰੀ ਖ਼ਬਰ »

ਨਿਗਮ ਕਮਿਸ਼ਨਰ ਨੇ ਦੁਕਾਨਦਾਰਾਂ ਨੂੰ ਕਾਗਜ਼ ਦੇ ਲਿਫਾਫੇ ਵੰਡੇ

ਜਲੰਧਰ, 9 ਅਕਤੂਬਰ (ਸ਼ਿਵ)-ਨਿਗਮ ਕਮਿਸ਼ਨਰ ਦੀਪਰਵਾ ਲਾਕੜਾ ਨੇ ਦੁਕਾਨਦਾਰਾਂ ਨੂੰ ਪਲਾਸਟਿਕ ਦੇ ਲਿਫ਼ਾਫ਼ਿਆਂ ਦੀ ਵਰਤੋਂ ਨਾ ਕਰਨ ਦੀ ਅਪੀਲ ਕੀਤੀ ਹੈ | ਨਿਗਮ ਕਮਿਸ਼ਨਰ ਸ੍ਰੀ ਲਾਕੜਾ ਆਪ ਪੁਰਾਣੀ ਮੰਡੀ ਵਿਚ ਦੁਕਾਨਦਾਰਾਂ ਨੂੰ ਕਾਗ਼ਜ਼ ਦੇ ਲਿਫ਼ਾਫ਼ੇ ਵੰਡਣ ਲਈ ਗਏ | ...

ਪੂਰੀ ਖ਼ਬਰ »

ਜਾਗਰੂਕਤਾ ਕਰ ਕੇ ਪਰਾਲੀ ਸਾੜਨ ਦੇ ਰੁਝਾਨ 'ਚ ਕਮੀ ਆਈ-ਮਰਵਾਹਾ

ਜਲੰਧਰ, 9 ਅਕਤੂਬਰ (ਸ਼ਿਵ)-ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਚੇਅਰਮੈਨ ਸਤਵਿੰਦਰ ਸਿੰਘ ਮਰਵਾਹਾ ਨੇ ਕਿਹਾ ਹੈ ਕਿ ਲਗਾਤਾਰ ਜਾਗਰੂਕਤਾ ਮੁਹਿੰਮ ਚਲਾਉਣ ਨਾਲ ਕਿਸਾਨਾਂ ਵਿਚ ਪਰਾਲੀ ਸਾੜਨ ਦੇ ਰੁਝਾਨ 'ਚ ਕਾਫ਼ੀ ਕਮੀ ਆਈ ਹੈ | ਉਹ ਵਿਸ਼ੇਸ਼ ਤੌਰ 'ਤੇ ਫੋਕਲ ਪੁਆਇੰਟ 'ਚ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਤਰਰਾਸ਼ਟਰੀ ਕਾਨਫਰੰਸਾਂ 19 ਅਤੇ 20 ਨੂੰ ਲੁਧਿਆਣਾ 'ਚ

ਜਲੰਧਰ, 9 ਅਕਤੂਬਰ (ਹਰਵਿੰਦਰ ਸਿੰਘ ਫੁੱਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ ਪੁਰਬ ਨੂੰ ਸਮਰਪਿਤ 35 ਸਿੱਖ ਜਥੇਬੰਦੀਆਂ ਦੇ ਗਠਜੋੜ ਅਲਾਇੰਸ ਆਫ ਸਿੱਖ ਆਰਗੇਨਾਈਜੇਸ਼ਨ ਵਲੋਂ 19 ਅਤੇ 20 ਅਕਤੂਬਰ ਨੂੰ ਅੰਤਰ-ਰਾਸ਼ਟਰੀ ਕਾਨਫਰੰਸਾਂ ਇੰਟਰਨੈਸ਼ਨਲ ਸਿੱਖ ਯੂਥ ...

ਪੂਰੀ ਖ਼ਬਰ »

ਗੁਰੂ ਨਾਨਕਪੁਰਾ ਤੇ ਨਾਲ ਲੱਗਦੇ ਖੇਤਰ 'ਚ ਮੱਛਰਾਂ ਦੀ ਭਰਮਾਰ ਲੋਕਾਂ ਵਲੋਂ ਕੀਟਨਾਸ਼ਕ ਦਵਾਈ ਛਿੜਕਾਉਣ ਦੀ ਮੰਗ

ਚੁਗਿੱਟੀ/ਜੰਡੂਸਿੰਘਾ, 9 ਅਕਤੂਬਰ (ਨਰਿੰਦਰ ਲਾਗੂ)-ਗੁਰੂ ਨਾਨਕਪੁਰਾ, ਏਕਤਾ ਨਗਰ, ਭਾਰਤ ਨਗਰ, ਚੁਗਿੱਟੀ ਤੇ ਅਵਤਾਰ ਨਗਰ ਵਿਖੇ ਇਨ੍ਹੀ ਦਿਨੀਂ ਹੋਈ ਮੱਛਰਾਂ ਦੀ ਭਰਮਾਰ ਕਾਰਨ ਇਲਾਕਾ ਵਸਨੀਕ ਮੁਸ਼ਕਿਲਾਂ ਦਾ ਸਾਹਮਣਾ ਕਰਨ ਲਈ ਮਜ਼ਬੂਰ ਹਨ | ਪਿਆਰਾ ਲਾਲ, ਨਰੇਸ਼, ਬੰਟੀ, ...

ਪੂਰੀ ਖ਼ਬਰ »

ਸੜਕ ਹਾਦਸੇ 'ਚ 2 ਜ਼ਖ਼ਮੀ

ਚੁਗਿੱਟੀ/ਜੰਡੂਸਿੰਘਾ, 9 ਅਕਤੂਬਰ (ਨਰਿੰਦਰ ਲਾਗੂ)-ਬੁੱਧਵਾਰ ਨੂੰ ਸਥਾਨਕ ਕੋਟ ਰਾਮਦਾਸ ਰੇਲਵੇ ਫਾਟਕ ਲਾਗੇ ਇਕ ਮੋਟਰਸਾਈਕਲ ਦੀ ਲਪੇਟ 'ਚ ਆਏ ਸਾਈਕਲ ਸਵਾਰ 2 ਵਿਅਕਤੀ ਜ਼ਖ਼ਮੀ ਹੋ ਗਏ | ਰਾਹਗੀਰਾਂ ਵਲੋਂ ਜ਼ਖ਼ਮੀਆਂ ਦੀ ਪਛਾਣ ਮਗਨ ਰਾਮ ਤੇ ਰੁਲਦੂ ਪ੍ਰਸ਼ਾਦ ਮੂਲ ਵਾਸੀ ...

ਪੂਰੀ ਖ਼ਬਰ »

ਕੌਣ ਬਣੇਗਾ ਪਿਆਰੇ ਦਾ ਪਿਆਰਾ ਮੁਕਾਬਲੇ 'ਚ ਕਵੰਰ ਸਤਨਾਮ ਸਿੰਘ ਸਕੂਲ ਰਿਹਾ ਜੇਤੂ

ਜਲੰਧਰ, 9 ਅਕਤੂਬਰ (ਹਰਵਿੰਦਰ ਸਿੰਘ ਫੁੱਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੂਰਬ ਨੂੰ ਸਮਰਪਿਤ ਆਸਰਾ ਫਾਊਾਡੇਸ਼ਨ ਐਾਡ ਵੈੱਲਫੇਅਰ ਸੁਸਾਇਟੀ ਰਾਜਪੁਰਾ ਵੱਲੋਂ ਪ੍ਰੋਗਰਾਮ ਕੌਣ ਬਣੇਗਾ ਪਿਆਰੇ ਦਾ ਪਿਆਰਾ ਸੀਜਨ-3 ਬੀਤੇ ਦਿਨੀਂ ਗੁਰੂਦੁਆਰਾ ਸ਼ਹੀਦ ...

ਪੂਰੀ ਖ਼ਬਰ »

ਭਗਵਾਨ ਸਿੰਘ ਜੌਹਲ ਇੰਗਲੈਂਡ ਵਿਖੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਸਮਾਗਮਾਂ 'ਚ ਹੋਏ ਸ਼ਾਮਿਲ

ਜਲੰਧਰ, 9 ਅਕਤੂਬਰ (ਜਸਪਾਲ ਸਿੰਘ)-ਦੇਸ਼ ਦੁਨੀਆਂ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਤੇ ਸਤਿਕਾਰ ਨਾਲ ਸਮੂਹ ਗੁਰੂ ਨਾਨਕ ਨਾਮ ਲੇਵਾ ਸਿੱਖ ਸੰਗਤ ਵਲੋਂ ਮਨਾਏ ਜਾ ਰਹੇ ਹਨ | ਇਸ ਸਬੰਧ 'ਚ ਉੱਘੇ ਪੰਥਕ ਵਿਦਵਾਨ, ਬੁਲਾਰੇ ਤੇ ਲੇਖਕ ਭਗਵਾਨ ...

ਪੂਰੀ ਖ਼ਬਰ »

ਕੇ. ਐਮ. ਵੀ. ਵਿਖੇ ਚਾਰਟ ਮੇਕਿੰਗ ਮੁਕਾਬਲੇ ਕਰਵਾਏ

ਜਲੰਧਰ, 9 ਅਕਤੂਬਰ (ਰਣਜੀਤ ਸਿੰਘ ਸੋਢੀ)-ਭਾਰਤ ਦੀ ਵਿਰਾਸਤ ਤੇ ਖ਼ੁਦਮੁਖ਼ਤਿਆਰ ਸੰਸਥਾ ਕੰਨਿਆ ਮਹਾਂਵਿਦਿਆਲਾ ਕਾਲਜ ਜਲੰਧਰ ਵਿਖੇ ਭਾਰਤ ਸਰਕਾਰ ਵਲੋਂ ਪ੍ਰਦਾਨ ਡੀ.ਡੀ.ਯੂ. ਕੌਸ਼ਲ ਕੇਂਦਰ ਦੇ ਅੰਤਰਗਤ ਚੱਲ ਰਹੇ ਬੀ.ਵਾਕ. ਅਤੇ ਐਮ.ਵਾਕ. ਰਿਟੇਲ ਮੈਨੇਜਮੈਂਟ ਦੇ ...

ਪੂਰੀ ਖ਼ਬਰ »

ਸੇਂਟ ਸੋਲਜਰ ਇੰਸਟੀਚਿਊਟ ਵਿਖੇ ਐਮ. ਬੀ. ਏ. ਵਿਭਾਗ ਦੇ ਵਿਦਿਆਰਥੀਆਂ ਲਈ ਸਵਾਗਤੀ ਪਾਰਟੀ

ਜਲੰਧਰ, 9 ਅਕਤੂਬਰ (ਰਣਜੀਤ ਸਿੰਘ ਸੋਢੀ)-ਸੇਂਟ ਸੋਲਜਰ ਇੰਜੀਨੀਅਰਿੰਗ ਇੰਸਟੀਚਿਊਟ ਦੇ ਐਮ.ਬੀ.ਏ. ਵਿਭਾਗ ਦੇ ਵਿਦਿਆਰਥੀਆਂ ਲਈ ਸਵਾਗਤੀ ਪਾਰਟੀ ਕੀਤੀ ਗਈ | ਗਰੁੱਪ ਦੇ ਪ੍ਰੋ ਚੇਅਰਮੈਨ ਪਿ੍ੰਸ ਚੋਪੜਾ ਇਸ ਮੌਕੇ 'ਤੇ ਮੁੱਖ ਮਹਿਮਾਨ ਦੇ ਰੂਪ ਵਿਚ ਮੌਜੂਦ ਹੋਏ, ਜਿਨ੍ਹਾਂ ...

ਪੂਰੀ ਖ਼ਬਰ »

ਸਤਪਾਲ ਸਿੰਘ ਦੀ ਪੁਸਤਕ 'ਨਾਨਕ ਨਾਮਿ ਸੰਤੋਖੀਆ' ਲੋਕ ਅਰਪਣ

ਜਲੰਧਰ, 9 ਅਕਤੂਬਰ (ਹਰਵਿੰਦਰ ਸਿੰਘ ਫੁੱਲ)-ਸਥਾਨਕ ਪੰਜਾਬ ਪ੍ਰੈਸ ਕਲੱਬ ਵਿਖੇ ਕਰਵਾਏ ਗਏ ਇਕ ਸਾਦਾ ਅਤੇ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਲੇਖਕ ਸਤਪਾਲ ਸਿੰਘ ਦੀ ਪਲੇਠੀ ਪੁਸਤਕ 'ਨਾਨਕ ਨਾਮਿ ਸੰਤੋਖੀਆ' ਨੂੰ ਸਾਬਕਾ ਉਪ ਰਾਜਪਾਲ ਡਾ. ਇਕਬਾਲ ਸਿੰਘ, ਸ੍ਰੀਮਤੀ ਜਗਦੀਸ਼ ...

ਪੂਰੀ ਖ਼ਬਰ »

ਲਾਇਲਪੁਰ ਖ਼ਾਲਸਾ ਕਾਲਜ ਵਿਖੇ ਇਤਿਹਾਸ ਵਿਭਾਗ ਦੇ ਨਵੇਂ ਵਿਦਿਆਰਥੀਆਂ ਲਈ ਸਵਾਗਤੀ ਪਾਰਟੀ

ਜਲੰਧਰ, 9 ਅਕਤੂਬਰ (ਰਣਜੀਤ ਸਿੰਘ ਸੋਢੀ)-ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਦੇ ਪੋਸਟ ਗ੍ਰੈਜੂਏਟ ਇਤਿਹਾਸ ਵਿਭਾਗ ਦੇ ਐਮ.ਏ. ਸਮੈਸਟਰ ਤੀਜਾ ਦੇ ਵਿਦਿਆਰਥੀਆਂ ਨੇ ਐਮ.ਏ. ਸਮੈਸਟਰ ਪਹਿਲਾ ਦੇ ਵਿਦਿਆਰਥੀਆਂ ਲਈ ਸਵਾਗਤੀ ਪਾਰਟੀ ਕੀਤੀ ਗਈ | ਇਸ ਮੌਕੇ ਕਾਲਜ ਦੇ ਪਿ੍ੰਸੀਪਲ ...

ਪੂਰੀ ਖ਼ਬਰ »

ਜ਼ਿਲ੍ਹਾ ਜਲੰਧਰ ਸਕੂਲ ਫੁੱਟਬਾਲ ਅੰਡਰ-17 ਵਰਗ ਦੇ ਮੁਕਾਬਲੇ ਸਮਾਪਤ

ਜਲੰਧਰ, 9 ਅਕਤੂਬਰ (ਜਤਿੰਦਰ ਸਾਬੀ)-ਜ਼ਿਲ੍ਹਾ ਜਲੰਧਰ ਸਕੂਲ ਟੂਰਨਾਮੈਂਟ ਕਮੇਟੀ ਜਲੰਧਰ ਵਲੋਂ ਅੰਡਰ 17 ਸਾਲ ਲੜਕੇ ਵਰਗ ਦੇ ਫੁੱਟਬਾਲ ਮੁਕਾਬਲੇ ਦੋਆਬਾ ਖਾਲਸਾ ਸਕੂਲ ਲਾਡੋਵਾਲੀ ਰੋਡ ਵਿਖੇ ਕਰਵਾਏ ਗਏ | ਇਸ ਮੌਕੇ ਖਿਡਾਰੀਆਂ ਨਾਲ ਜਾਣ ਪਛਾਣ ਜ਼ਿਲ੍ਹਾ ਸਿੱਖਿਆ ਅਫਸਰ ...

ਪੂਰੀ ਖ਼ਬਰ »

ਪਟਾਕਿਆਂ ਲਈ 20 ਆਰਜ਼ੀ ਲਾਇਸੰਸ ਜਾਰੀ ਕਰਨ ਸਬੰਧੀ ਡਰਾਅ 18 ਨੂੰ-ਪੁਲਿਸ ਕਮਿਸ਼ਨਰ

ਜਲੰਧਰ, 9 ਅਕਤੂਬਰ (ਐੱਮ. ਐੱਸ. ਲੋਹੀਆ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪਟਾਕਿਆਂ ਸਬੰਧੀ 20 ਆਰਜ਼ੀ ਲਾਇਸੰਸ ਜਾਰੀ ਕਰਨ ਸਬੰਧੀ 18 ਅਕਤੂਬਰ ਨੂੰ ਡਰਾਅ ਕੱਢੇ ਜਾਣਗੇ | ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਜਲੰਧਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ...

ਪੂਰੀ ਖ਼ਬਰ »

ਇਨੋਸੈਂਟ ਹਾਰਟਸ ਗਰੁੱਪ ਆਫ ਇੰਸਟੀਚਿਊਸ਼ਨਜ਼ ਵਲੋਂ ਭਾਰਤੀ ਮਠਿਆਈ ਬਾਰੇ ਵਰਕਸ਼ਾਪ

ਜਲੰਧਰ, 9 ਅਕਤੂਬਰ (ਰਣਜੀਤ ਸਿੰਘ ਸੋਢੀ)-ਭਾਰਤੀ ਤਿਉਹਾਰਾਂ ਦੇ ਮੌਕੇ ਇਨੋਸੈਂਟ ਹਾਰਟਸ ਗਰੁੱਪ ਆਫ ਇੰਸਟੀਚਿਊਸ਼ਨਜ਼ ਦੇ ਹੋਟਲ ਮੈਨੇਜਮੈਂਟ ਵਿਭਾਗ ਵਲੋਂ 'ਭਾਰਤੀ ਮਠਿਆਈ' ਬਾਰੇ ਇਕ ਦਿਨ ਵਰਕਸ਼ਾਪ ਕਰਵਾਈ ਗਈ | ਇਹ ਵਰਕਸ਼ਾਪ ਸ਼ੈਫ ਸੁਖਵੀਰ ਸਿੰਘ (ਅਸਿਸਟੈਂਟ ...

ਪੂਰੀ ਖ਼ਬਰ »

ਸੀ. ਬੀ. ਐੱਸ. ਸੀ. ਸਕੂਲ ਐਸੋਸੀਏਸ਼ਨ ਜਲੰਧਰ ਵਲੋਂ ਖੇਡ ਕਿੱਟਾਂ ਲਈ ਚੈੱਕ ਭੇਟ

ਜਲੰਧਰ, 9 ਅਕਤੂਬਰ (ਜਤਿੰਦਰ ਸਾਬੀ)-ਸੀ.ਬੀ.ਐੱਸ.ਸੀ. ਸਕੂਲ ਐਸੋਸੀਏਸ਼ਨ ਜਲੰਧਰ ਡਵੀਜ਼ਨ ਦੇ ਮੈਂਬਰਾਾ ਵਲੋਂ ਅੱਜ ਸੁਰਜੀਤ ਹਾਕੀ ਸੁਸਾਇਟੀ ਦੇ ਪ੍ਰਧਾਨ ਵਰਿੰਦਰ ਸ਼ਰਮਾ ਡਿਪਟੀ ਕਮਿਸ਼ਨਰ ਜਲੰਧਰ ਨੂੰ 36ਵੇਂ ਇੰਡੀਅਨ ਆਇਲ ਸੁਰਜੀਤ ਹਾਕੀ ਟੂਰਨਾਮੈਂਟ ਜੋ ਕਿ 550 ਸਾਲਾ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਦਰਬਾਰ ਅੱਜ

ਜਲੰਧਰ, 9 ਅਕਤੂਬਰ (ਹਰਵਿੰਦਰ ਸਿੰਘ ਫੁੱਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ ਪੁਰਬ ਨੂੰ ਸਮਰਪਿਤ ਕੀਰਤਨ ਦਰਬਾਰ 10 ਅਕਤੂਬਰ ਦਿਨ ਵੀਰਵਾਰ ਨੂੰ ਗੁਰਦੁਆਰਾ ਪੰਜ ਪਿਆਰੇ ਬਜਾਰ ਪੰਜ ਪੀਰ ਅਟਾਰੀ ਬਜਾਰ ਵਿਖੇ ਸ਼ਾਮ 6 ਵਜੇ ਤੋਂ ਰਾਤ 10 ਵਜੇ ਤੱਕ ਬੜੀ ਸ਼ਰਧਾ ...

ਪੂਰੀ ਖ਼ਬਰ »

ਸਿਮਰਨਜੀਤ ਵਲੋਂ ਸ਼ਹੀਦ ਸਿਪਾਹੀ ਗੁਰਦੀਪ ਸਿੰਘ ਦੀ ਪਹਿਲੀ ਪਤਨੀ ਹੋਣ ਦਾ ਦਾਅਵਾ

ਜਲੰਧਰ, 9 ਅਕਤੂਬਰ (ਐੱਮ. ਐੱਸ. ਲੋਹੀਆ)-ਬੀਤੇ ਦਿਨੀ ਨਸ਼ਾ ਤੱਸਕਰਾਂ ਦੇ ਨਾਲ ਹੋਈ ਮੁੱਠਭੇੜ ਦੌਰਾਨ ਐਸ.ਟੀ.ਐਫ਼. ਦੇ ਸ਼ਹੀਦ ਹੋਏ ਸਿਪਾਹੀ ਗੁਰਦੀਪ ਸਿੰਘ ਦੀ ਜਿੱਥੇ ਵੀਰਵਾਰ ਨੂੰ ਅੰਤਿਮ ਅਰਦਾਸ ਹੋ ਰਹੀ ਹੈ, ਉੱਥ ਹੀ ਅੱਜ ਸਿਮਰਨਜੀਤ ਕੌਰ ਪੁੱਤਰ ਕਰਨੈਲ ਚੰਦ ਵਾਸੀ ...

ਪੂਰੀ ਖ਼ਬਰ »

65ਵੀਆਂ ਪੰਜਾਬ ਸਕੂਲ ਖੇਡਾਂ ਦੇ ਹਾਕੀ ਤੇ ਤਾਈਕਵਾਂਡੋ ਮੁਕਾਬਲੇ ਅੱਜ ਤੋਂ

ਜਲੰਧਰ, 9 ਅਕਤੂਬਰ (ਜਤਿੰਦਰ ਸਾਬੀ)-65ਵੀਆਂ ਪੰਜਾਬ ਸਕੂਲ ਖੇਡਾਂ ਸਾਲ 2019-20 ਹਾਕੀ ਅੰਡਰ 17 ਸਾਲ ਲੜਕੇ ਤੇ ਲੜਕੀਆਂ ਤੇ ਤਾਈਕਵਾਂਡੋ ਅੰਡਰ 17 ਤੇ 19 ਸਾਲ ਲੜਕੇ ਤੇ ਲੜਕੀਆਂ ਦੇ ਮੁਕਾਬਲੇ 10 ਅਕਤੂਬਰ ਤੋਂ ਜਲੰਧਰ ਵਿਖੇ ਸ਼ੁਰੂ ਹੋ ਰਹੇ ਹਨ | ਇਹ ਜਾਣਕਾਰੀ ਦਿੰਦੇ ਹੋਏ ਜਿਲ੍ਹਾ ...

ਪੂਰੀ ਖ਼ਬਰ »

ਲੁੱਟ-ਖੋਹ ਦੀਆਂ ਵਾਰਦਾਤਾਂ 'ਚ ਸ਼ਾਮਿਲ ਭਗੌੜਾ ਗਿ੍ਫ਼ਤਾਰ

ਜਲੰਧਰ, 9 ਅਕਤੂਬਰ (ਐੱਮ. ਐੱਸ. ਲੋਹੀਆ)-ਥਾਣਾ ਡਵੀਜ਼ਨ ਨੰਬਰ 6 ਦੀ ਪੁਲਿਸ ਨੇ ਕਾਰਵਾਈ ਕਰਦੇ ਹੋਏ ਲੁੱਟ-ਖੋਹ ਅਤੇ ਨਸ਼ੀਲੇ ਪਦਾਰਥਾਂ ਦੇ ਵੱਖ-ਵੱਖ ਮਾਮਲਿਆਂ 'ਚ ਸ਼ਾਮਲ ਭਗੌੜੇ ਵਿਅਕਤੀ ਨੂੰ ਗਿ੍ਫ਼ਤਾਰ ਕਰ ਲਿਆ ਹੈ, ਜਿਸ ਦੀ ਪਹਿਚਾਣ ਹਰਜੀਤ ਸਿੰਘ ਉਰਫ਼ ਬੱਬੂ ਪੁੱਤਰ ...

ਪੂਰੀ ਖ਼ਬਰ »

ਸਰਕਾਰੀ ਸਕੂਲ ਮਿੱਠਾਪੁਰ ਵਿਖੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੁਕਾਬਲੇ ਕਰਵਾਏ

ਜਲੰਧਰ, 9 ਅਕਤੂਬਰ (ਰਣਜੀਤ ਸਿੰਘ ਸੋਢੀ)-ਲਾਇਲਪੁਰ ਖ਼ਾਲਸਾ ਕਾਲਜ ਲੜਕੀਆਂ ਜਲੰਧਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਮਿੱਠਾਪੁਰ ਜਲੰਧਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਕੂਲ 'ਚ ਅੰਤਰ ਕਲਾਸ ਮੁਕਾਬਲੇ ਤਹਿਤ ਭਾਸ਼ਣ, ...

ਪੂਰੀ ਖ਼ਬਰ »

ਸਰਕਾਰੀ ਕੰਨਿਆ ਸਕੂਲ ਨਹਿਰੂ ਗਾਰਡਨ ਦੀਆਂ ਵਿਦਿਆਰਥਣਾਂ ਨੇ ਜੂਡੋ ਮੁਕਾਬਲਿਆਂ 'ਚ ਬਾਜ਼ੀ ਮਾਰੀ

ਜਲੰਧਰ, 9 ਅਕਤੂਬਰ (ਜਤਿੰਦਰ ਸਾਬੀ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨਹਿਰੂ ਗਾਰਡਨ ਜਲੰਧਰ ਜੂਡੋ ਵਿੰਗ ਯੂ-14 ਓਵਰ ਆਲ 65ਵੀਆਂ ਪੰਜਾਬ ਸਕੂਲ ਖੇਡਾਂ 'ਚੋਂ ਤੀਜਾ ਸਥਾਨ ਹਾਸਲ ਕੀਤਾ | ਪਰਨਾਜਪ੍ਰੀਤ ਕੌਰ ਨੇ 40 ਭਾਰ ਵਰਗ 'ਚ ਸੋਨੇ ਦਾ ਤਗਮਾ ਪ੍ਰਾਪਤ ਕੀਤਾ | 32 ਕਿੱਲੋ ...

ਪੂਰੀ ਖ਼ਬਰ »

ਸ਼ੋਭਾ ਯਾਤਰਾ ਲਈ ਸ਼ਹਿਰ 'ਚ ਸੁੰਦਰੀਕਰਨ ਦਾ ਕੰਮ ਸ਼ੁਰੂ

ਜਲੰਧਰ, 9 ਅਕਤੂਬਰ (ਸ਼ਿਵ)- 12 ਅਕਤੂਬਰ ਨੂੰ ਭਗਵਾਨ ਵਾਲਮੀਕਿ ਦੀ ਨਿਕਲਣ ਵਾਲੀ ਸ਼ੋਭਾ ਯਾਤਰਾ ਲਈ ਨਿਗਮ ਪ੍ਰਸ਼ਾਸਨ ਨੇ ਸੁੰਦਰੀਕਰਨ ਦਾ ਕੰਮ ਤੇਜ਼ ਕਰ ਦਿੱਤਾ ਹੈ | ਸ਼ੋਭਾ ਯਾਤਰਾ ਦੇ ਰੂਟ ਵਾਲੀਆਂ ਸੜਕਾਂ ਦੀ ਮੁਰੰਮਤ ਕਰਨ ਤੋਂ ਇਲਾਵਾ ਚੌਕਾਂ ਵਿਚ ਰੰਗ ਰੋਗਨ ਵੀ ...

ਪੂਰੀ ਖ਼ਬਰ »

ਪੀ. ਸੀ. ਪੀ. ਐਨ. ਡੀ. ਟੀ. ਜ਼ਿਲ੍ਹਾ ਐਡਵਾਇਜ਼ਰੀ ਕਮੇਟੀ ਦੀ ਹੋਈ ਮੀਟਿੰਗ

ਜਲੰਧਰ, 9 ਅਕਤੂਬਰ (ਐੱਮ.ਐੱਸ. ਲੋਹੀਆ)–ਡਾ. ਗੁਰਿੰਦਰ ਕੌਰ ਚਾਵਲਾ ਸਿਵਲ ਸਰਜਨ–ਕਮ-ਜ਼ਿਲ੍ਹਾ ਐਪਰੋਪ੍ਰਾਈਏਟ ਅਥਾਰਟੀ ਜਲੰਧਰ ਦੀ ਪ੍ਰਧਾਨਗੀ ਹੇਠ ਪੀ.ਸੀ. ਪੀ.ਐਨ.ਡੀ.ਟੀ. ਜ਼ਿਲ੍ਹਾ ਐਡਵਾਇਜ਼ਰੀ ਕਮੇਟੀ ਦੀ ਮੀਟਿੰਗ ਹੋਈ | ਮੀਟਿੰਗ ਦੀ ਕਾਰਵਾਈ ਸ਼ੁਰੂ ਕਰਦਿਆਂ ਸਿਵਲ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਬਾਰੇ ਅਪਸ਼ਬਦ ਬੋਲਣ ਿਖ਼ਲਾਫ਼ ਦਿੱਤੀ ਸ਼ਿਕਾਇਤ

ਜਲੰਧਰ, 9 ਅਕਤੂਬਰ (ਐੱਮ. ਐੱਸ. ਲੋਹੀਆ)-ਇਕ ਚੈਨਲ 'ਤੇ ਭਗਵਾਨ ਵਾਲਮੀਕਿ ਬਾਰੇ ਅਪਸ਼ਬਦ ਬੋਲਣ ਿਖ਼ਲਾਫ਼ ਵਾਲਮੀਕਿਨ ਟਾਇਗਰ ਫੋਰਸ ਦੇ ਅਹੁਦੇਦਾਰਾਂ ਨੇ ਥਾਣਾ ਡਵੀਜ਼ਨ ਨੰਬਰ 3 'ਚ ਸ਼ਿਕਾਇਤ ਦਿੱਤੀ ਹੈ | ਅਹੁਦੇਦਾਰਾਂ 'ਚ ਅਜੇ ਖੋਸਲਾ, ਸੰਜੀਵ ਕੁਮਾਰ, ਸੋਮਾ ਗਿੱਲ, ਰਾਜ ...

ਪੂਰੀ ਖ਼ਬਰ »

ਗੁਜਰਾਂਵਾਲਾ ਜਵੈਲਰਜ਼ ਮੁੜ ਲੈ ਕੇ ਆਏ ਪੰਜਾਬ ਵਾਸੀਆਂ ਲਈ ਸੁਗਾਤਾਂ

ਜਲੰਧਰ, 9 ਅਕਤੂਬਰ (ਅ.ਬ.)-ਗੁਜਰਾਂਵਾਲਾ ਜਵੈਲਰਜ਼ ਮੁੜ ਲੋਕਾਂ ਲਈ ਆਪਣੀ 16ਵੀਂ ਸਾਲਾਨਾ ਬੋਨਾਂਜ਼ਾ ਸਕੀਮ ਲੈ ਕੇ ਆਏ ਹਨ | ਹਰੇਕ ਸਾਲ ਅਕਤੂਬਰ ਮਹੀਨੇ ਦੀ ਪਹਿਲੀ ਤਰੀਕ ਨੂੰ ਉਹ ਆਪਲੇ ਸਾਲਾਨਾ ਸਕੀਮ ਸ਼ੁਰੂ ਕਰਦੇ ਹਨ, ਜਿਸ ਦੌਰਾਨ ਉਨ੍ਹਾਂ ਇਸ ਸਾਲ ਵੀ ਆਪਣੀ 16ਵੀਂ ...

ਪੂਰੀ ਖ਼ਬਰ »

ਕਾਂਗਰਸੀ ਆਗੂ ਮੇਜਰ ਸਿੰਘ ਨੇ ਹਲਕੀਆਂ ਪਾਈਪਾਂ ਲਗਾਉਣ ਦਾ ਮਾਮਲਾ ਫੜਿਆ

ਜਲੰਧਰ, 9 ਅਕਤੂਬਰ (ਸ਼ਿਵ)-ਕਾਂਗਰਸੀ ਆਗੂ ਅਤੇ ਖਾਦੀ ਬੋਰਡ ਤੇ ਵਿਲੇਜ ਬੋਰਡ ਦੇ ਡਾਇਰੈਕਟਰ ਮੇਜਰ ਸਿੰਘ ਨੇ ਐੱਸ.ਪੀ. ਪ੍ਰਾਈਮ ਸਕੂਲ ਰੋਡ 'ਤੇ ਹਲਕੀਆਂ ਪਾਈਪਾਂ ਲਗਾਉਣ ਦਾ ਮਾਮਲਾ ਫੜਿਆ ਹੈ | ਮੇਜਰ ਸਿੰਘ ਨੇ ਮੇਅਰ ਜਗਦੀਸ਼ ਰਾਜਾ ਤੋਂ ਸਾਰੇ ਸ਼ਹਿਰ ਦੀਆਂ ਰੋਡ ਗਲੀਆਂ ...

ਪੂਰੀ ਖ਼ਬਰ »

ਜਥੇਦਾਰ ਸੰਧੂ ਮੀਰਾਪੁਰ ਵਰਕਿੰਗ ਕਮੇਟੀ ਮੈਂਬਰ ਜਲੰਧਰ ਦਿਹਾਤੀ ਨਿਯੁਕਤ

ਲਾਂਬੜਾ, 9 ਅਕਤੂਬਰ (ਕੁਲਜੀਤ ਸਿੰਘ ਸੰਧੂ)-ਸ਼੍ਰੋਮਣੀ ਅਕਾਲੀ ਦਲ ਵਲੋਂ ਜਥੇਦਾਰ ਸ਼ਮਿੰਦਰ ਸਿੰਘ ਸੰਧੂ ਮੀਰਾਪੁਰ ਨੂੰ ਵਰਕਿੰਗ ਕਮੇਟੀ ਮੈਂਬਰ ਜਲੰਧਰ ਦਿਹਾਤੀ ਨਿਯੁਕਤ ਕੀਤਾ ਗਿਆ ਹੈ | ਇਸ ਸਬੰਧੀ ਗੱਲਬਾਤ ਕਰਦੇ ਹੋਏ ਜਥੇਦਾਰ ਸ਼ਮਿੰਦਰ ਸਿੰਘ ਸੰਧੂ ਮੀਰਾਪੁਰ ਨੇ ...

ਪੂਰੀ ਖ਼ਬਰ »

ਪੰਜਾਬ ਸਕੂਲ ਖੇਡਾਂ ਲਈ ਹਾਕੀ ਕੋਚ ਬਲਜੀਤ ਕੌਰ ਤੇ ਗੁਰਿੰਦਰ ਸੰਘਾ ਆਬਜ਼ਰਬਰ ਨਿਯੁਕਤ

ਜਲੰਧਰ, 9 ਅਕਤੂਬਰ (ਜਤਿੰਦਰ ਸਾਬੀ)-65ਵੀਆਂ ਪੰਜਾਬ ਸਕੂਲ ਖੇਡਾਂ ਦੇ ਹਾਕੀ ਲੜਕੇ ਤੇ ਲੜਕੀਆਂ ਦੇ ਮੁਕਾਬਲੇ ਜੋ ਜਲੰਧਰ ਵਿਖੇ 10 ਅਕਤੂਬਰ ਤੋਂ ਸ਼ੁਰੂ ਹੋ ਰਹੇ ਹਨ, ਨੂੰ ਸਹੀ ਤਰੀਕੇ ਨਾਲ ਨੇਪਰੇ ਚਾੜ੍ਹਨ ਲਈ ਸਿੱਖਿਆ ਵਿਭਾਗ ਪੰਜਾਬ ਦੀ ਸਪੋਰਟਸ ਸ਼ਾਖਾ ਵਲੋਂ ਸੀਨੀਅਰ ...

ਪੂਰੀ ਖ਼ਬਰ »

ਸੜਕਾਂ ਦਾ ਅਧੂਰਾ ਛੱਡਿਆ ਕੰਮ ਲੋਕਾਂ ਲਈ ਬਣਿਆ ਜੀਅ ਦਾ ਜੰਜਾਲ

ਡਰੋਲੀ ਕਲਾਂ, 9 ਅਕਤੂਬਰ (ਸੰਤੋਖ ਸਿੰਘ)-ਕਾਂਗਰਸ ਤੇ ਅਕਾਲੀਆਂ ਦੇ ਆਪਸੀ ਰੇੜਕੇ 'ਚ ਪਿੰਡ ਲਟੇਰਾਂ ਖੁਰਦ ਤੋਂ ਡੁਮੇਲੀ ਫਗਵਾੜਾ ਜਾਣ ਵਾਲੀ ਸੜਕ ਨਾ ਬਨਣ ਕਰਨ ਤਕਰੀਬਨ 10 ਪਿੰਡ ਸੰਤਾਪ ਭੋਗ ਰਹੇ ਹਨ | ਅੱਜ ਪਿੰਡ ਲੁਟੇਰਾ ਖੁਰਦ ਦੇ ਸਰਪੰਚ ਤਰਲੋਚਨ ਸਿੰਘ, ਗੁਰਨਾਮ ਸਿੰਘ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਚਾਰੇ ਹਲਕਿਆਂ ਦੀਆਂ ਉੱਪ-ਚੋਣਾਂ ਸ਼ਾਨੌ-ਸ਼ੌਕਤ ਨਾਲ ਜਿੱਤੇਗੀ-ਸ਼ੇਰੋਵਾਲੀਆ

ਮਲਸੀਆਂ, 9 ਅਕਤੂਬਰ (ਸੁਖਦੀਪ ਸਿੰਘ)-ਪੰਜਾਬ 'ਚ ਕੈਪਟਨ ਅਮਰਿੰਦਰ ਸਿੰਘ ਅਗਵਾਈ ਵਾਲੀ ਸਰਕਾਰ ਨੇ ਵਿਕਾਸ ਪੱਖੋਂ ਕਿਸੇ ਵੀ ਤਰ੍ਹਾਂ ਦੀ ਕਮੀ ਨਹੀਂ ਰਹਿਣ ਦਿੱਤੀ, ਜਿਸ ਦੀ ਬਦੌਲਤ ਸੂਬੇ ਦੇ ਲੋਕ ਖੁਸ਼ਹਾਲੀ ਭਰਿਆ ਜੀਵਨ ਬਤੀਤ ਕਰ ਰਹੇ ਹਨ | ਇਨ੍ਹਾਂ ਵਿਚਾਰਾਂ ਦਾ ...

ਪੂਰੀ ਖ਼ਬਰ »

ਸਰਕਾਰੀ ਸਕੂਲ ਬਿਨਪਾਲਕੇ ਵਿਖੇ ਵਿਗਿਆਨ ਮੇਲੇ ਲਗਾਇਆ

ਭੋਗਪੁਰ, 9 ਅਕਤੂਬਰ (ਕੁਲਦੀਪ ਸਿੰਘ ਪਾਬਲਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਿਨਪਾਲਕੇ 'ਚ ਸਕੂਲ ਪਿ੍ੰਸੀਪਲ ਸੁਰਿੰਦਰ ਕੁਮਾਰ ਰਾਣਾ ਦੀ ਅਗਵਾਈ ਹੇਠ ਵਿਗਿਆਨ ਮੇਲੇ ਦਾ ਅਯੋਜਨ ਕੀਤਾ ਗਿਆ | ਜਿਸ ਵਿਚ 6ਵੀਂ ਤੋ 10ਵੀਂ ਕਲਾਸ ਦੇ ਵਿਦਿਆਰਥੀਆਂ ਨੇ ਸਾਇੰਸ ਅਧਿਆਪਕਾ ...

ਪੂਰੀ ਖ਼ਬਰ »

ਸੇਂਟ ਮਨੂੰਜ਼ ਕਾਨਵੈਂਟ ਸਕੂਲ 'ਚ ਪਲਾਸਟਿਕ ਦੀ ਰੋਕਥਾਮ ਸਬੰਧੀ ਹਫ਼ਤਾ ਮਨਾਇਆ

ਸ਼ਾਹਕੋਟ, 9 ਅਕਤੂਬਰ (ਸੁਖਦੀਪ ਸਿੰਘ)-ਸੇਂਟ ਮਨੂੰਜ਼ ਕਾਨਵੈਂਟ ਸਕੂਲ ਸ਼ਾਹਕੋਟ ਵਿਖੇ ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤਰਸੇਮ ਅਗਰਵਾਲ (ਸੀ.ਏ.), ਸਕੱਤਰ ਸੁਲਕਸ਼ਣ ਜਿੰਦਲ ਅਤੇ ਪਿ੍ੰਸੀਪਲ ਜਗਜੀਤ ਕੌਰ ਦੀ ਅਗਵਾਈ ਹੇਠ ਭਾਰਤ ਸਰਕਾਰ ਵੱਲੋਂ ਚਲਾਈ ਗਈ ਮੁਹਿੰਮ ...

ਪੂਰੀ ਖ਼ਬਰ »

ਰੁੜਕਾ ਕਲਾਂ ਵਿਖੇ 18ਵਾਂ ਮਹਾਨ ਗੁਰਮਤਿ ਸਮਾਗਮ ਕਰਵਾਇਆ

ਰੁੜਕਾ ਕਲਾਂ, 9 ਅਕਤੂਬਰ (ਦਵਿੰਦਰ ਸਿੰਘ ਖ਼ਾਲਸਾ)- ਸਿੱਖ ਨੌਜਵਾਨ ਸਭਾ ਰੁੜਕਾ ਕਲਾਂ ਵਲੋਂ ਸਮੂਹ ਨਾਨਕ ਨਾਮ ਲੇਵਾ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਬਾਬਾ ਬੂਲਾ ਦੀ ਯਾਦ ਵਿਚ ਸਮੂਹ ਸਿੰਘਾਂ ਸ਼ਹੀਦਾਂ ਨੂੰ ਸਮਰਪਿਤ ...

ਪੂਰੀ ਖ਼ਬਰ »

ਸਰਕਾਰੀ ਸਕੂਲ ਮਹਿਸਮਪੁਰ ਵਿਖੇ ਸਾਇੰਸ ਮੇਲਾ ਲਗਾਇਆ

ਰੁੜਕਾ ਕਲਾਂ, 9 ਅਕਤੂਬਰ (ਦਵਿੰਦਰ ਸਿੰਘ ਖ਼ਾਲਸਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿਸਮਪੁਰ ਜ਼ਿਲ੍ਹਾ ਜਲੰਧਰ ਵਿਖੇ ਸਿੱਖਿਆ ਵਿਭਾਗ ਦੇ ਨਿਰਦੇਸ਼ਾਂ ਅਨੁਸਾਰ ਸਾਇੰਸ ਮੇਲੇ ਦਾ ਆਯੋਜਨ ਕੀਤਾ ਗਿਆ | ਜਿਸਦਾ ਉਦਘਾਟਨ ਉੱਘੇ ਸਮਾਜ ਸੇਵੀ ਗੁਰਨਾਮ ਸਿੰਘ ਬਿਲਗਾ ...

ਪੂਰੀ ਖ਼ਬਰ »

ਗੁਰੂ ਨਾਨਕ ਮਿਸ਼ਨ ਸਕੂਲ ਡੱਲਾ ਦੇ ਵਿਦਿਆਰਥੀਆਂ ਨੇ ਕੱਢੀ ਜਾਗਰੂਕਤਾ ਰੈਲੀ

ਭੋਗਪੁਰ, 9 ਅਕਤੂਬਰ (ਕੁਲਦੀਪ ਸਿੰਘ ਪਾਬਲਾ)-ਗੁਰੂ ਨਾਨਕ ਮਿਸ਼ਨ ਪਬਲਿਕ ਸਕੂਲ ਡੱਲਾ ਦੇ ਵਿਦਿਆਰਥੀਆਂ ਵਲੋਂ ਪਿ੍ੰਸੀਪਲ ਬਿਕਰਮ ਸਿੰਘ ਸੈਣੀ ਦੀ ਅਗਵਾਈ ਹੇਠ 'ਸਵੱਛ ਭਾਰਤ' ਮੁਹਿੰਮ ਤਹਿਤ ਭੋਗਪੁਰ ਸ਼ਹਿਰ ਵਿਚ ਜਾਗਰੂਕਤਾ ਰੈਲੀ ਦਾ ਆਯੋਜਨ ਕੀਤਾ ਗਿਆ | ਸਕੂਲ ਦੇ ...

ਪੂਰੀ ਖ਼ਬਰ »

ਜ਼ਿਮਨੀ ਚੋਣਾਂ 'ਚ ਕਾਂਗਰਸ ਹੂੰਝਾ ਫੇਰ ਜਿੱਤ ਪ੍ਰਾਪਤ ਕਰੇਗੀ-ਵਿਧਾਇਕ ਸ਼ੇਰੋਵਾਲੀਆ

ਸ਼ਾਹਕੋਟ, 9 ਅਕਤੂਬਰ (ਸਚਦੇਵਾ)- 21 ਅਕਤੂਬਰ ਨੂੰ ਪੰਜਾਬ 'ਚ ਹੋਣ ਜਾ ਰਹੀਆਂ ਚਾਰ ਜ਼ਿਮਨੀ ਚੋਣਾਂ 'ਚ ਕਾਂਗਰਸ ਪਾਰਟੀ ਹੂੰਝਾ ਫੇਰ ਜਿੱਤ ਪ੍ਰਾਪਤ ਕਰੇਗੀ | ਇਹ ਪ੍ਰਗਟਾਵਾ ਹਲਕਾ ਸ਼ਾਹਕੋਟ ਦੇ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਨੇ ਗੱਲਬਾਤ ਕਰਦਿਆਂ ਕੀਤਾ | ...

ਪੂਰੀ ਖ਼ਬਰ »

ਸਾਲਾਨਾ ਪੇਂਡੂ ਹਾਕੀ ਲੀਗ ਸਬੰਧੀ ਹੋਈ ਮੀਟਿੰਗ

ਜੰਡਿਆਲਾ ਮੰਜਕੀ, 9 ਅਕਤੂਬਰ (ਮਨਜਿੰਦਰ ਸਿੰਘ)-ਰੂਰਲ ਹਾਕੀ ਡਿਵੈਲਪਮੈਂਟ ਸੁਸਾਇਟੀ ਵਲੋਂ ਹਰ ਸਾਲ ਮੁੱਖ ਸਹਿਯੋਗੀ ਕੈਪੀਟਲ ਸਮਾਲ ਫਾਈਨਾਂਸ ਬੈਂਕ ਅਤੇ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਜ਼ਿਲ੍ਹਾ ਜਲੰਧਰ ਦੇ ਪੇਂਡੂ ਇਲਾਕੇ 'ਚ ਕਰਵਾਈ ਜਾਣ ਵਾਲੀ ਕੈਪੀਟਲ ...

ਪੂਰੀ ਖ਼ਬਰ »

ਖੁਦਕਸ਼ੀ ਦੇ ਮਾਮਲੇ 'ਚ ਪਤਨੀ ਤੇ ਸਾਲੇ ਵਿਰੁੱਧ ਕੇਸ ਦਰਜ

ਆਦਮਪੁਰ, 9 ਅਕਤੂਬਰ (ਹਰਪ੍ਰੀਤ ਸਿੰਘ)-ਆਦਮਪੁਰ ਥਾਣੇ ਅਧੀਨ ਪੈਂਦੇ ਪਿੰਡ ਚੁਹੜਵਾਲੀ ਵਿਖੇ ਘਰੇਲੂ ਵਿਵਾਦ ਤੋਂ ਤੰਗ ਆ ਕੇ ਖੁਦਕਸ਼ੀ ਕਰਨ ਵਾਲੇ ਵਿਅਕਤੀ ਦੀ ਪਤਨੀ ਤੇ ਸਾਲੇ ਵਿਰੁੱਧ ਕੇਸ ਦਰਜ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਮਿ੍ਤਕ ਬਲਜੀਤ ਸਿੰਘ ਪੁੱਤਰ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਪ੍ਰਗਟ ਦਿਵਸ ਸਬੰਧੀ ਵਿਸ਼ਾਲ ਸ਼ੋਭਾ ਯਾਤਰਾ 12 ਨੂੰ

ਫਿਲੌਰ, 9 ਅਕਤੂਬਰ ( ਸੁਰਜੀਤ ਸਿੰਘ ਬਰਨਾਲਾ )-ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਦੇ ਸਬੰਧ ਚ ਵਿਸ਼ਾਲ ਸੋਭਾ ਯਾਤਰਾ 12 ਅਕਤੂਬਰ ਨੂੰ ਦੁਪਹਿਰ 2 ਵਜੇ ਤੋ ਭਗਵਾਨ ਬਾਲਮੀਕੀ ਗੇਟ ਫਿਲੌਰ ਤੋ ਸ਼ੁਰੂ ਹੋਵੇਗੀ | ਜਿਸ ਦਾ ਉਦਘਾਟਨ ਬਾਬਾ ਸ਼ਾਨ ਨਕੋਦਰ ਵਾਲੇ ਕਰਨਗੇ | ਜਿਸ ਵਿਚ ...

ਪੂਰੀ ਖ਼ਬਰ »

ਗ੍ਰਾਮ ਪੰਚਾਇਤ ਢੰਡੋਵਾਲ ਨੇ ਘਰਾਂ 'ਚੋਂ ਕੂੜਾ ਚੁੱਕਣ ਲਈ ਬਣਵਾਈ ਨਵੀਂ ਰੇਹੜੀ–ਸਰਪੰਚ ਚੱਠਾ ਨੇ ਕੀਤਾ ਰਵਾਨਾ

ਸ਼ਾਹਕੋਟ, 10 ਅਕਤੂਬਰ (ਸਚਦੇਵਾ)-ਪਿੰਡ ਢੰਡੋਵਾਲ (ਸ਼ਾਹਕੋਟ) ਦੀ ਗ੍ਰਾਮ ਪੰਚਾਇਤ ਵਲੋਂ ਉਪਰਾਲਾ ਕਰਕੇ ਲੋਕਾਂ ਦੇ ਘਰਾਂ 'ਚੋਂ ਕੂੜਾ ਚੁੱਕਣ ਲਈ ਇਕ ਨਵੀਂ ਰੇਹੜੀ ਬਣਵਾਈ ਗਈ ਹੈ, ਜਿਸ ਨੂੰ ਅੱਜ ਪਿੰਡ ਦੇ ਸਰਪੰਚ ਸੁਰਿੰਦਰਜੀਤ ਸਿੰਘ ਚੱਠਾ ਨੇ ਰਵਾਨਾ ਕੀਤਾ | ਇਸ ਮੌਕੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਐੱਸ.ਡੀ.ਐਮ. ਨੂੰ ਮੰਗ ਪੱਤਰ

ਫਿਲੌਰ, 9 ਅਕਤੂਬਰ ( ਸੁਰਜੀਤ ਸਿੰਘ ਬਰਨਾਲਾ )-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਆਪਣੀਆਂ ਮੰਗਾ ਸਬੰਧੀ ਐੱਸ.ਡੀ.ਐਮ. ਫਿਲੌਰ ਨੂੰ ਮੰਗ ਪੱਤਰ ਦਿੱਤਾ | ਮੰਗ ਪੱਤਰ ਦੇਣ ਉਪਰੰਤ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਢੇਸੀ ਨੇ ਦੱਸਿਆ ਕਿ ਉਨ੍ਹਾਂ ਦੇ ਇਲਾਕੇ ਦੇ ...

ਪੂਰੀ ਖ਼ਬਰ »

ਬੇਰੁਜ਼ਗਾਰ ਆਰਟ ਐਾਡ ਕਰਾਫ਼ਟ ਅਧਿਆਪਕ ਯੂਨੀਅਨ ਦੀ ਸਿੱਖਿਆ ਮੰਤਰੀ ਨਾਲ ਪੈਨਲ ਮੀਟਿੰਗ

ਸ਼ਾਹਕੋਟ, 9 ਅਕਤੂਬਰ (ਸਚਦੇਵਾ)-ਬੇਰੁਜ਼ਗਾਰ ਆਰਟ ਐਾਡ ਕਰਾਫ਼ਟ ਅਧਿਆਪਕ ਯੂਨੀਅਨ ਪੰਜਾਬ ਵਲੋਂ ਸੂਬਾ ਪ੍ਰਧਾਨ ਹਰਜਿੰਦਰ ਸਿੰਘ ਝੁਨੀਰ ਦੀ ਅਗਵਾਈ ਹੇਠ ਸਿੱਖਿਆ ਮੰਤਰੀ ਪੰਜਾਬ ਵਿਜੇਇੰਦਰ ਸਿੰਗਲਾ ਤੇ ਸਿੱਖਿਆ ਸਕੱਤਰ ਕਿ੍ਸ਼ਨ ਕੁਮਾਰ ਨਾਲ ਪੈਨਲ ਮੀਟਿੰਗ ਕੀਤੀ ਗਈ ...

ਪੂਰੀ ਖ਼ਬਰ »

ਸਰਕਾਰੀ ਸਕੂਲ ਮੀਓਵਾਲ ਵਿਖੇ ਸਾਇੰਸ ਮੇਲਾ ਲਗਾਇਆ

ਬਿਲਗਾ,ਫਿਲੌਰ, 9 ਅਕਤੂਬਰ (ਰਜਿੰਦਰ ਸਿੰਘ, ਸੁਰਜੀਤ ਸਿੰਘ ਬਰਨਾਲਾ)-ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਹਰਿੰਦਰਪਾਲ ਸਿੰਘ ਤੇ ਜ਼ਿਲ੍ਹਾ ਸਾਇੰਸ ਸੁਪਰਵਾਈਜ਼ਰ ਬਲਜਿੰਦਰ ਸਿੰਘ ਦੀ ਅਗਵਾਈ ਹੇਠ ਸਰਕਾਰੀ ਹਾਈ ਸਕੂਲ ਮਾਓ ਸਾਹਿਬ ...

ਪੂਰੀ ਖ਼ਬਰ »

ਸਟੇਟ ਪਬਲਿਕ ਸਕੂਲ ਨਕੋਦਰ ਦੀ ਰਵਲੀਨ ਕੌਰ ਨੇ ਅਥਲੈਟਿਕਸ ਮੀਟ ਵਿਚ ਮੱਲ ਮਾਰੀ

ਨਕੋਦਰ, 9 ਅਕਤੂਬਰ (ਗੁਰਵਿੰਦਰ ਸਿੰਘ)-ਪਹਿਲੀ ਅਕਤੂਬਰ ਤੋਂ ਲੈ ਕੇ 4 ਅਕਤੂਬਰ ਤੱਕ ਸੀ. ਬੀ. ਐਸ. ਆਈ. ਦੁਆਰਾ ਕਲਸਟਰ ਅਥਲੈਟਿਕਸ ਮੀਟ ਦਾ ਆਯੋਜਨ ਸੰਤ ਬਾਬਾ ਭਾਗ ਸਿੰਘ ਇੰਟਰਨੈਸ਼ਨਲ ਸਕੂਲ ਖਿਆਲਾ (ਭਧਿਆਣਾ) ਹੁਸ਼ਿਆਰਪੁਰ ਵਿਖੇ ਕਰਵਾਇਆ ਗਿਆ, ਜਿਸ 'ਚ ਜੰਮੂ, ਹਿਮਾਚਲ ਅਤੇ ...

ਪੂਰੀ ਖ਼ਬਰ »

ਲੋਹਟਬੱਦੀ ਤੋਂ ਸੁਲਤਾਨਪੁਰ ਲੋਧੀ ਤੱਕ ਵਿਸ਼ਾਲ ਨਗਰ ਕੀਰਤਨ 20 ਨੂੰ

ਲੋਹਟਬੱਦੀ, 9 ਅਕਤੂਬਰ (ਕੁਲਵਿੰਦਰ ਸਿੰਘ ਡਾਂਗੋਂ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਪੰਜਾਬ/ਕੇਂਦਰ ਸਰਕਾਰ ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ 17ਵੀਂ ਵੰਸ਼ 'ਚੋਂ ਸਮੁੱਚੇ ਸੰਤ ਸਮਾਜ ਦੀ ਅਗਵਾਈ ਕਰ ਰਹੇ ਸੰਤ ਬਾਬਾ ਸਰਬਜੋਤ ਸਿੰਘ ਬੇਦੀ ਵਲੋਂ ਸਾਂਝੇ ਤੌਰ 'ਤੇ ...

ਪੂਰੀ ਖ਼ਬਰ »

ਪਿੰਡ ਦੀ ਦੁੱਧ ਉਤਪਾਦਕ ਸਹਿਕਾਰੀ ਸੁਸਾਇਟੀ ਨੇ ਪ੍ਰਚੂਨ ਦੁੱਧ ਵੇਚਣਾ ਕੀਤਾ ਬੰਦ, ਲੋਕ ਪ੍ਰੇਸ਼ਾਨ

ਕਿਸ਼ਨਗੜ੍ਹ, 9 ਅਕਤੂਬਰ (ਹਰਬੰਸ ਸਿੰਘ ਹੋਠੀ)-ਬੀਤੇ ਕੁਝ ਦਿਨਾਂ ਤੋਂ ਦੌਲਤਪੁਰ ਦੁੱਧ ਉਤਪਾਦਕ ਸਹਿਕਾਰੀ ਸੁਸਾਇਟੀ ਵਲੋਂ ਪਿੰਡ ਦੇ ਗਾਹਕਾਂ ਨੂੰ ਪ੍ਰਚੂਨ 'ਚ ਦੁੱਧ ਵੇਚਣਾ ਬੰਦ ਕਰ ਦਿੱਤੇ ਜਾਣ ਨਾਲ ਖਰੀਦਦਾਰਾਂ 'ਚ ਰੋਸ ਪਾਇਆ ਜਾ ਰਿਹਾ ਹੈ | ਇਸ ਬਾਰੇ ਜਾਣਕਾਰੀ ...

ਪੂਰੀ ਖ਼ਬਰ »

ਧਾਰਮਿਕ ਪ੍ਰੀਖਿਆ ਪਾਸ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਸਰਟੀਫ਼ਿਕੇਟ ਵੰਡੇ

ਸ਼ਾਹਕੋਟ, 9 ਅਕਤੂਬਰ (ਬਾਂਸਲ)-ਮਾਤਾ ਸਾਹਿਬ ਕੌਰ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਢੰਡੋਵਾਲ, ਸ਼ਾਹਕੋਟ ਵਿਖੇ ਸ਼੍ਰੋਮਣੀ ਕਮੇਟੀ ਵਲੋਂ ਲਈ ਗਈ ਧਾਰਮਿਕ ਪ੍ਰੀਖਿਆ ਪਾਸ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਸਰਟੀਫਿਕੇਟਾਂ ਦੀ ਵੰਡ ਕੀਤੀ ਗਈ | ਸ਼੍ਰੋਮਣੀ ਗੁਰਦੁਆਰਾ ...

ਪੂਰੀ ਖ਼ਬਰ »

ਰਾਏਪੁਰ ਰਸੂਲਪੁਰ 'ਚ ਮਾਤਾ ਗੁਜਰੀ ਦਾ ਵਿਆਹ ਪੁਰਬ ਮਨਾਇਆ

ਕਿਸ਼ਨਗੜ੍ਹ, 9 ਅਕਤੂਬਰ (ਹਰਬੰਸ ਸਿੰਘ ਹੋਠੀ)-ਗੁ: ਲਹਿੰਦਾ ਪਾਸਾ (ਯਾਦਗਾਰੀ ਪਾਤਸ਼ਾਹੀ ਸੱਤਵੀਂ) ਪਿੰਡ ਰਾਏਪੁਰ ਰਸੂਲਪੁਰ ਵਿਖੇ ਮਾਤਾ ਗੁਜਰੀ ਜੀ ਦਾ ਵਿਆਹ ਪੁਰਬ ਮਾਤਾ ਗੁਜਰੀ ਸੇਵਾ ਸੁਸਾਇਟੀ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਤੇ ਸਤਿਕਾਰ ਸਹਿਤ ...

ਪੂਰੀ ਖ਼ਬਰ »

ਸੱਤਿਅਮ ਗਰੁੱਪ ਆਫ਼ ਇੰਸਟੀਚਿਊਟ ਵਲੋਂ ਹੋਟਲ ਮੈਨੇਜਮੈਂਟ ਦੇ ਵਿਦਿਆਰਥੀਆਂ ਨੂੰ ਡਬਲਿਊ ਜੇ ਗਰਾਂਡ ਹੋਟਲ ਦਾ ਦੌਰਾ ਕਰਵਾਇਆ

ਨਕੋਦਰ, 9 ਅਕਤੂਬਰ (ਗੁਰਵਿੰਦਰ ਸਿੰਘ)-ਸੱਤਿਅਮ ਗਰੁੱਪ ਆਫ ਇੰਸਟੀਚਿਊਟ ਵਲੋਂ ਹੋਟਲ ਮੈਨੇਜਮੈਂਟ ਕੋਰਸ ਦੀਆਂ ਬਾਰੀਕੀਆਂ ਨੂੰ ਸਮਝਾਉਣ ਲਈ ਜਲੰਧਰ ਵਿਖੇ ਡਬਲਿਊ ਜੇ ਗਰਾਂਡ ਹੋਟਲ ਵਿਚ ਦੌਰਾ ਕਰਵਾਇਆ ਗਿਆ | ਉਥੋਂ ਦੇ ਮੁੱਖ ਪ੍ਰਬੰਧਕ ਸੰਜੀਵ ਤੇ ਸਹਾਇਕ ਪ੍ਰਬੰਧਕ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX