ਤਾਜਾ ਖ਼ਬਰਾਂ


ਜੈਤੋ ਸ਼ਹਿਰ 'ਚ ਕਰਫ਼ਿਊ ਦੇ ਚਲਦਿਆ ਚੋਰੀਆਂ 'ਚ ਹੋ ਰਿਹਾ ਵਾਧਾ
. . .  2 minutes ago
ਜੈਤੋ, 1 ਅਪ੍ਰੈਲ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਲੰਘੀ ਰਾਤ ਨੂੰ ਚੋਰਾਂ ਵੱਲੋਂ ਸਥਾਨਕ ਰੇਲਵੇ ਬਾਜਾਰ 'ਚ ਸਥਿਤ ਗੁਰੀਆ ਫਰੂਟਾਂ ਵਾਲੇ ਦੀ ਦੁਕਾਨ 'ਚੋ 6 ਹਾਜ਼ਰ ਰੁਪਏ ਦੇ ਕਰੀਬ ਨਗਦੀ ਅਤੇ ਦੋ ਸਿਲੰਡਰ ਚੋਰੀ ਕਰਕੇ ਲੈ ਜਾਣ ਕਰਕੇ ਲੋਕਾਂ ਵਿਚ ਪੁਲਿਸ ਪ੍ਰਸ਼ਾਸਨ ਪ੍ਰਤੀ ਭਾਰੀ ਰੋਸ ਪਾਇਆ...
ਟੋਲ ਪਲਾਜ਼ਿਆਂ 'ਤੇ ਵਾਹਨਾਂ ਦੀ ਹੋ ਰਹੀ ਹੈ ਗੰਭੀਰਤਾ ਨਾਲ ਜਾਂਚ
. . .  28 minutes ago
ਢਿਲਵਾਂ, 1 ਅਪ੍ਰੈਲ (ਪਰਵੀਨ) - ਕਰਫ਼ਿਊ ਦੌਰਾਨ ਟੋਲ ਪਲਾਜ਼ਾ ਢਿਲਵਾਂ ਵਿਖੇ ਜੀ.ਟੀ ਰੋਡ 'ਤੇ ਵਾਹਨਾਂ ਦੀ ਗਹਿਰਾਈ ਨਾਲ ਹਾਈਟੈੱਕ ਨਾਕੇ 'ਤੇ ਗਹਿਰਾਈ ਨਾਲ ਪੁਲਿਸ ਕਰਮਚਾਰੀਆਂ ਵੱਲੋਂ ਜਾਂਚ ਕੀਤੀ ਗਈ। ਨਾਕੇ ਦੇ ਇੰਚਾਰਜ ਇੰਸਪੈਕਟਰ ਹਰਬੰਸ ਸਿੰਘ ਨੇ ਲੋਕਾਂ ਨੂੰ ਕਿਹਾ...
ਅਲਬਰਟਾ 'ਚੋ 1 ਹੋਰ ਮੌਤ ਹੋਣ ਨਾਲ ਮੌਤਾਂ ਦੀ ਗਿਣਤੀ 9 ਹੋਈ ਕੁੱਲ ਕੇਸ 754 ਹੋਏ
. . .  35 minutes ago
ਕੈਲਗਰੀ 1 ਅਪ੍ਰੈਲ (ਜਸਜੀਤ ਸਿੰਘ ਧਾਮੀ)-ਅਲਬਰਟਾ ਵਿੱਚ ਕੋਵਿਡ-19 ਨਾਲ 1 ਹੋਰ ਮੌਤਾਂ ਦੀ ਪੁਸ਼ਟੀ ਹੋਈ ਹੈ ਜਿਸ ਕਰਕੇ ਹੁਣ ਅਲਬਰਟਾ ਵਿੱਚ 9 ਮੌਤਾਂ ਹੋ ਚੁੱਕੀਆ ਹਨ। ਨਵੇਂ 64 ਕੇਸਾਂ ਦੀ ਪੁਸ਼ਟੀ ਉਪਰੰਤ ਕੁੱਲ ਗਿਣਤੀ 754 ਹੋ ਗਈ ਹੈ। ਜਿਸ ਵਿੱਚ 77 ਸਿਹਤ ਸੰਭਾਲ ਕਰਮਚਾਰੀ ਵੀ ਸ਼ਾਮਲ ਹਨ। ਮੁੱਖ...
ਜਲੰਧਰ ਜ਼ਿਲ੍ਹੇ 'ਚ ਜਾਰੀ ਹੋਈ ਸਬਜ਼ੀਆਂ ਤੇ ਫਲਾਂ ਦੀ ਅੱਜ ਦੀ ਰੇਟ ਲਿਸਟ
. . .  57 minutes ago
ਜਲੰਧਰ, 1 ਅਪ੍ਰੈਲ (ਚਿਰਾਗ਼ ਸ਼ਰਮਾ) - ਜਲੰਧਰ ਜ਼ਿਲ੍ਹੇ 'ਚ ਅੱਜ ਫਲਾਂ ਤੇ ਸਬਜ਼ੀਆਂ ਦੀ ਰੇਟ ਲਿਸਟ ਜਾਰੀ ਹੋਈ ਹੈ। ਜਿਸ ਮੁਤਾਬਿਕ ਲੋਕ ਕਾਲਾਬਾਜ਼ਾਰੀ ਤੋਂ ਬੱਚ ਸਕਦੇ...
ਸਹੁਰੇ ਪਰਿਵਾਰ ਨੇ ਨੂੰਹ ਨੂੰ ਜਹਿਰੀਲੀ ਵਸਤੂ ਦੇ ਕੇ ਮੌਤ ਦੇ ਘਾਟ ਉਤਾਰਿਆ
. . .  1 minute ago
ਅਜਨਾਲਾ, 1 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ) - ਇੱਥੋਂ ਨੇੜਲੇ ਪਿੰਡ ਧਾਰੀਵਾਲ ਕਲੇਰ ਵਿਖੇ ਸਹੁਰਾ ਪਰਿਵਾਰ ਵੱਲੋਂ ਆਪਣੀ ਨੂੰਹ ਨੂੰ ਜ਼ਹਿਰੀਲੀ ਵਸਤੂ ਦੇਣ ਨਾਲ ਉਸ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। 'ਅਜੀਤ' ਨੂੰ ਜਾਣਕਾਰੀ ਦਿੰਦਿਆਂ ਥਾਣਾ ਅਜਨਾਲਾ ਦੇ ਐਸ.ਐਚ.ਓ ਇੰਸਪੈਕਟਰ ਸਤੀਸ਼ ਕੁਮਾਰ...
ਆਲੂਆਂ ਦੀ ਪੁਟਾਈ ਕਰਨ ਗਏ ਲੋਕਾਂ ਨੇ ਪ੍ਰਸ਼ਾਸਨ ਨੂੰ ਪੁਆਈਆਂ ਭਾਜੜਾਂ
. . .  about 1 hour ago
ਖੇਮਕਰਨ, 1 ਅਪ੍ਰੈਲ (ਰਾਕੇਸ਼ ਬਿੱਲਾ) - ਖੇਮਕਰਨ ਸ਼ਹਿਰ ਅੰਦਰ ਬੀਤੀ ਰਾਤ ਉਸ ਵਕਤ ਪੁਲਿਸ ਤੇ ਸਿਵਲ ਪ੍ਰਸ਼ਾਸਨ ਨੂੰ ਭਾਜੜਾਂ ਪੈ ਗਈਆਂ, ਜਦ ਰੌਲਾ ਪੈ ਗਿਆ ਕਿ ਇੱਥੋਂ ਦੇ ਕਾਫ਼ੀ ਪਰਿਵਾਰ ਜਿਹੜੇ ਆਲੂਆਂ ਦੀ ਪੁਟਾਈ ਕਰਨ ਦੁਆਬੇ 'ਚ ਫਰਵਰੀ ਮਹੀਨੇ ਵਿਚ ਗਏ ਸਨ। ਉਹ ਚੁੱਪ ਚੁਪੀਤੇ ਇੱਕ ਕੈਂਟਰ 'ਤੇ ਵਾਪਸ...
ਅਜਨਾਲਾ 'ਚ ਕਰਫ਼ਿਊ ਦੀ ਉਲੰਘਣਾ ਕਰਨ ਵਾਲੇ 10 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
. . .  about 1 hour ago
ਅਜਨਾਲਾ, 1 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ)- ਕੋਰੋਨਾਵਾਇਰਸ ਦੇ ਬਚਾਅ ਲਈ ਪੰਜਾਬ ਸਰਕਾਰ ਵੱਲੋਂ ਲਗਾਏ ਕਰਫ਼ਿਊ ਦੀ ਉਲੰਘਣਾ ਕਰਨ ਵਾਲੇ 10 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡੀ.ਐਸ.ਪੀ ਅਜਨਾਲਾ ਸ: ਸੋਹਨ ਸਿੰਘ ਅਤੇ ਐਸ.ਐਚ.ਓ ਇੰਸਪੈਕਟਰ...
ਕਿਸੇ ਵੀ ਚੀਜ਼ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ - ਡੈਨੀ ਬੰਡਾਲਾ
. . .  about 1 hour ago
ਜੰਡਿਆਲਾ ਗੁਰੂ, 1 ਅਪ੍ਰੈਲ (ਰਣਜੀਤ ਸਿੰਘ ਜੋਸਨ) - ਕੋਰੋਨਾਵਾਇਰਸ (ਕੋਵਿਡ-19) ਦੇ ਖ਼ਤਰੇ ਨੂੰ ਦੇਖਦਿਆਂ ਕਰਫ਼ਿਊ ਲਾਏ ਜਾਣ ਤੋਂ ਬਾਅਦ ਜਿੱਥੇ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਸਹੂਲਤ ਲਈ ਉਪਰਾਲੇ ਕੀਤੇ ਜਾ ਰਹੇ ਹਨ, ਉੱਥੇ ਲੋੜਵੰਦ ਜਨਤਾ ਨੂੰ ਰਾਸ਼ਨ ਮੁਹੱਈਆ ਕਰਾਉਣ ਲਈ ਜੰਡਿਆਲਾ ਗੁਰੂ ਹਲਕੇ...
ਅੱਜ ਦਾ ਵਿਚਾਰ
. . .  about 2 hours ago
ਲੁਧਿਆਣਾ 'ਚ ਹੁਣ ਤੱਕ ਕੋਰੋਨਾ ਦੇ ਲਏ ਗਏ 138 ਨਮੂਨੇ - ਡੀ.ਸੀ
. . .  1 day ago
ਲੁਧਿਆਣਾ, 31 ਮਾਰਚ (ਰੁਪੇਸ਼ ਕੁਮਾਰ) - ਡਿਪਟੀ ਕਮਿਸ਼ਨਰ ਲੁਧਿਆਣਾ ਪ੍ਰਦੀਪ ਅਗਰਵਾਲ ਨੇ ਦੱਸਿਆ ਕਿ ਲੁਧਿਆਣਾ ਵਿਚ ਹੁਣ ਤੱਕ ਕੁੱਲ 138 ਨਮੂਨੇ ਲਏ ਗਏ ਹਨ, ਜਿਨਾ ਵਿਚੋਂ...
15 ਅਪ੍ਰੈਲ ਤੱਕ ਬਿਨਾਂ ਜੁਰਮਾਨਾ ਹੋਣਗੇ ਬਿਜਲੀ ਦੇ ਬਿਲ ਜਮਾਂ
. . .  1 day ago
ਅਜਨਾਲਾ, 31 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ) - ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਵੱਲੋਂ ਜਾਰੀ ਨੋਟਿਸ ਅਨੁਸਾਰ ਘਰੇਲੂ, ਵਪਾਰਕ, ਛੋਟੇ ਬਿਜਲੀ ਉਦਯੋਗਿਕ ਖਪਤਕਾਰ ਜਿਨ੍ਹਾਂ ਦੇ ਬਿਜਲੀ ਦੇ ਬਿਲ...
ਫ਼ਾਜ਼ਿਲਕਾ ਜ਼ਿਲ੍ਹਾ ਪ੍ਰਸ਼ਾਸਨ ਨੇ ਕਿਸਾਨਾਂ ਨੂੰ ਹਾੜੀ ਦੀ ਫ਼ਸਲ ਦੀ ਕਟਾਈ ਅਤੇ ਸਾਉਣੀ ਫ਼ਸਲ ਦੀ ਬਿਜਾਈ 'ਚ ਦਿੱਤੀ ਢਿੱਲ
. . .  1 day ago
ਫ਼ਾਜ਼ਿਲਕਾ, 31 ਮਾਰਚ (ਪ੍ਰਦੀਪ ਕੁਮਾਰ) - ਪੰਜਾਬ ਸਰਕਾਰ ਦੇ ਆਦੇਸ਼ਾਂ ਤੇ ਸੂਬੇ ਵਿਚ ਜਾਰੀ ਕਰਫ਼ਿਊ ਦੌਰਾਨ ਫ਼ਾਜ਼ਿਲਕਾ ਜ਼ਿਲ੍ਹਾ ਪ੍ਰਸ਼ਾਸਨ ਨੇ ਕਿਸਾਨਾਂ ਨੂੰ ਵੱਡੀ ਰਾਹਤ ਦੇਂਦਿਆ ਹਾੜੀ ਦੀ ਫ਼ਸਲ ਦੀ ਕਟਾਈ ਅਤੇ ਸਾਉਣੀ ਫ਼ਸਲ ਦੀ ਬਿਜਾਈ ਸਬੰਧੀ ਲਗਾਈ ਗਈ ਰੋਕ ਨੂੰ ਹਟਾ...
ਡੀ.ਸੀ ਜਲੰਧਰ ਵੱਲੋਂ ਜ਼ਿਲ੍ਹੇ 'ਚ ਭੱਠੇ ਚਾਲੂ ਕਰਨ ਦੀ ਛੋਟ
. . .  1 day ago
ਸ਼ਾਹਕੋਟ, 31 ਮਾਰਚ (ਆਜ਼ਾਦ ਸਚਦੇਵਾ)- ਕੋਵਿਡ-19 (ਕੋਰੋਨਾ ਵਾਇਰਸ) ਕਾਰਨ ਕਰਫਿਊ ਦੇ ਮਾਹੌਲ 'ਚ ਭੱਠੇ ਬੰਦ ਹੋਣ ਕਾਰਨ ਵੱਡੀ ਗਿਣਤੀ 'ਚ ਆਪਣੇ ਘਰਾਂ (ਦੂਸਰੇ ਰਾਜਾਂ) ਵੱਲ ਨੂੰ ਮੁੜਦੇ ਪ੍ਰਵਾਸੀ...
ਸਾਰੀਆਂ ਪਾਰਟੀਆਂ ਨੇ ਇਕੱਠੇ ਹੋ ਕੇ ਵੰਡਿਆ ਰਾਸ਼ਨ
. . .  1 day ago
ਫਗਵਾੜਾ, 31 ਮਾਰਚ (ਅਸ਼ੋਕ ਕੁਮਾਰ ਵਾਲੀਆ) - ਕੋਰੋਨਾ ਵਾਇਰਸ ਨੂੰ ਲੈ ਕੇ ਵੱਖ ਵੱਖ ਸਮਾਜ ਸੇਵੀ ਸੰਸਥਾਵਾਂ ਅਤੇ ਹੋਰ ਕਈ ਸੰਗਠਨ ਲੋਕਾਂ ਨੂੰ ਰਾਸ਼ਨ ਅਤੇ ਲੰਗਰ ਮੁਹੱਈਆ ਕਰਵਾ ਰਹੇ ਹਨ। ਇਸ ਦੌਰਾਨ...
ਡੀ.ਸੀ ਜਲੰਧਰ ਵੱਲੋਂ ਕੰਬਾਇਨਾਂ ਬਿਨਾਂ ਪਾਸ ਤੋਂ ਚਲਾਉਣ ਦੀ ਆਗਿਆ
. . .  1 day ago
ਸ਼ਾਹਕੋਟ, 31 ਮਾਰਚ (ਆਜ਼ਾਦ ਸਚਦੇਵਾ)- ਕੋਵਿਡ-19 (ਕੋਰੋਨਾ ਵਾਇਰਸ) ਕਾਰਨ ਕਰਫਿਊ ਦੇ ਮਾਹੌਲ 'ਚ ਡਿਪਟੀ ਕਮਿਸ਼ਨਰ ਜਲੰਧਰ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਹੁਕਮ ਜਾਰੀ ਕਰਦਿਆਂ ਕਿਸਾਨਾਂ ਦੀ ਕਣਕ...
ਲੋੜਵੰਦਾਂ ਦੀ ਮਦਦ ਲਈ ਅੱਗੇ ਆਏ ਸਿੱਧੂ
. . .  1 day ago
ਫ਼ਾਜ਼ਿਲਕਾ ਜ਼ਿਲ੍ਹੇ ਵਿਚ ਹੁਣ ਤੱਕ ਨਹੀਂ ਆਇਆ ਕੋਰੋਨਾ ਦਾ ਪਾਜ਼ਿਟਿਵ ਦਾ ਮਾਮਲਾ - ਸਿਵਲ ਸਰਜਨ
. . .  1 day ago
ਗਾਇਕ ਸਿੱਧੂ ਮੂਸੇ ਵਾਲੇ ਖ਼ਿਲਾਫ਼ ਪਿੰਡ ਪਠਲਾਵਾ ਵੱਲੋਂ ਮੁੱਖ ਮੰਤਰੀ ਨੂੰ ਪੱਤਰ
. . .  1 day ago
ਗੜ੍ਹਸ਼ੰਕਰ ਖੇਤਰ ਦੇ 60 ਸ਼ੱਕੀਆਂ ਨੂੰ ਘਰਾਂ 'ਚ ਕੀਤਾ ਗਿਆ ਇਕਾਂਤਵਾਸ
. . .  1 day ago
ਅੰਤਰ ਰਾਜੀ ਹੱਦਾਂ ਸੀਲ, ਕਰਫਿਊ ਦੀ ਉਲੰਘਣਾ ਕਰਨ ਵਾਲੇ ਖ਼ਿਲਾਫ਼ ਹੋਵੇਗੀ ਕਾਰਵਾਈ-ਆਈਜੀ
. . .  1 day ago
ਸ਼ਰਾਬ ਦੇ ਠੇਕੇ ਤੋਂ ਲੁੱਟੀ ਲੱਖਾਂ ਦੀ ਸ਼ਰਾਬ
. . .  1 day ago
ਸੈਨੇਟਾਈਜਰ ਸਪਰੇਅ ਕਰਾਉਣ ਲਈ ਪੰਚਾਇਤਾਂ ਨੂੰ ਵੰਡੀ ਦਵਾਈ
. . .  1 day ago
ਕੋਰੋਨਾ ਦਾ ਸ਼ੱਕੀ ਮਰੀਜ਼ ਡਾਕਟਰ ਹਸਪਤਾਲ 'ਚ ਦਾਖਲ
. . .  1 day ago
ਜ਼ਿਲ੍ਹੇ 'ਚ ਲਏ 169 'ਚੋਂ 139 ਸੈਂਪਲਾਂ ਆਏ ਨੈਗੇਟਿਵ- ਡਾ. ਜਸਬੀਰ ਸਿੰਘ
. . .  1 day ago
ਇਕਾਂਤਵਾਸ ਕੀਤੇ ਘਰਾਂ ਵਿਚ ਕੂੜਾ ਚੁੱਕਣ ਲਈ ਕਾਰਪੋਰੇਸ਼ਨ ਨੇ ਕੀਤੇ ਵਿਸ਼ੇਸ਼ ਪ੍ਰਬੰਧ- ਕੋਮਲ ਮਿੱਤਲ
. . .  1 day ago
ਹਕੀਮਪੁਰ ਦੇ ਜੰਮਪਲ ਦੀ ਇੰਗਲੈਂਡ 'ਚ ਕੋਰੋਨਾ ਵਾਇਰਸ ਨਾਲ ਹੋਈ ਮੌਤ
. . .  1 day ago
ਕਣਕ ਨਾ ਮਿਲਣ 'ਤੇ ਪਹੂਵਿੰਡ ਵਿਖੇ ਮਜ਼ਦੂਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤੇ ਨਾਅਰੇਬਾਜ਼ੀ
. . .  1 day ago
ਕਰਫ਼ਿਊ ਦੌਰਾਨ ਦੋ ਡੰਗ ਦੀ ਰੋਟੀ ਨੂੰ ਤਰਸ ਰਹੇ ਨੇ ਸ਼ਾਹਕੋਟ ਦੇ ਮੁਹੱਲਾ ਧੌੜਿਆ ਦੇ ਲੋਕ
. . .  1 day ago
ਪੰਜਾਬ ਸਰਕਾਰ ਵੱਲੋਂ ਪੀ.ਸੀ.ਐੱਸ ਅਧਿਕਾਰੀਆਂ ਦੇ ਤਬਾਦਲੇ ਤੇ ਤਾਇਨਾਤੀਆਂ
. . .  1 day ago
ਡਬਲਯੂ.ਐੱਚ.ਓ ਨੇ ਏਸ਼ੀਆ ਅਤੇ ਪ੍ਰਸ਼ਾਂਤ ਖੇਤਰਾਂ 'ਚ ਕੋਰੋਨਾ ਨਾਲ ਲੰਬੀ ਲੜਾਈ ਦੀ ਦਿੱਤੀ ਚੇਤਾਵਨੀ
. . .  1 day ago
ਪੰਜਾਬ ਵਕਫ਼ ਬੋਰਡ ਵੱਲੋਂ ਸੀ.ਐਮ ਰਾਹਤ ਫ਼ੰਡ 'ਚ ਪੰਜਾਹ ਲੱਖ ਰੁਪਏ ਦੇਣ ਦਾ ਐਲਾਨ
. . .  1 day ago
ਸ. ਮੁਖਤਾਰ ਸਿੰਘ ਨੂੰ ਮਿਲੀ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਵਜੋਂ ਜ਼ਿੰਮੇਵਾਰੀ
. . .  1 day ago
ਕਰਫ਼ਿਊ ਦੇ ਦੋਰਾਂਨ ਘੁਬਾਇਆ ਪੁਲਿਸ ਚੌਂਕੀ ਦੇ ਨੇੜੇ ਦੋ ਦੁਕਾਨਾਂ ਤੋ ਚੋਰੀ
. . .  1 day ago
ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 227 ਮਾਮਲੇ ਆਏ ਸਾਹਮਣੇ, 3 ਲੋਕਾਂ ਦੀ ਹੋਈ ਮੌਤ : ਸਿਹਤ ਮੰਤਰਾਲੇ
. . .  1 day ago
ਪੁਲਿਸ ਦੀ ਸਖ਼ਤੀ ਦੇ ਬਾਵਜੂਦ ਵੀ ਲੋੜਵੰਦਾਂ ਦੀ ਸੇਵਾ ਕਰ ਰਹੇ ਹਨ ਸਮਾਜ ਸੇਵੀ
. . .  1 day ago
ਸਰਹੱਦੀ ਜ਼ਿਲ੍ਹਾ ਪਠਾਨਕੋਟ ਦੇ ਲੋੜਵੰਦ ਤੇ ਬੇਸਹਾਰਾ ਲੋਕਾਂ ਲਈ ਸਹਾਰਾ ਬਣਿਆ ਇਤਿਹਾਸਕ ਗੁਰਦੁਆਰਾ ਸ੍ਰੀ ਬਾਰਠ ਸਾਹਿਬ
. . .  1 day ago
ਪਿੰਡ ਖੁਰਮਣੀਆਂ ਤੋਂ ਕੋਰੋਨਾ ਦੇ ਸ਼ੱਕੀ ਵਿਅਕਤੀ ਦੀ ਰਿਪੋਰਟ ਆਈ ਨੈਗੇਟਿਵ
. . .  1 day ago
ਬੀ.ਐੱਸ.ਐੱਫ ਨੇ ਸਰਹੱਦ ਤੋਂ ਤਿੰਨ ਕਿੱਲੋ ਹੈਰੋਇਨ ਕੀਤੀ ਬਰਾਮਦ
. . .  1 day ago
ਮਜ਼ਦੂਰਾਂ ਨੇ ਆਪਣੇ ਘਰਾਂ ਅੱਗੇ ਰਾਸ਼ਨ ਲਈ ਖੜਕਾਏ ਖਾਲੀ ਭਾਂਡੇ
. . .  1 day ago
ਪੁਲਿਸ ਨੇ ਸਖਤੀ ਵਰਤਣੀ ਕੀਤੀ ਸ਼ੁਰੂ, ਥਾਂ ਥਾਂ ਲਗਾਏ ਨਾਕੇ, ਕੀਤੀ ਜਾ ਰਹੀ ਹੈ ਗਸ਼ਤ
. . .  1 day ago
ਕੋਰੋਨਾ ਵਾਇਰਸ ਨਾਲ ਸੰਕਰਮਿਤ 12 ਸਾਲਾ ਲੜਕੀ ਦੀ ਬੈਲਜੀਅਮ 'ਚ ਮੌਤ
. . .  1 day ago
ਮੁਖਤਾਰ ਸਿੰਘ ਸ੍ਰੀ ਹਰਿਮੰਦਰ ਸਾਹਿਬ ਦੇ ਬਣੇ ਨਵੇਂ ਮੈਨੇਜਰ
. . .  1 day ago
ਵਿੱਤ ਵਿਭਾਗ ਪੰਜਾਬ ਵਲੋਂ ਰਿਲੀਫ਼ ਫ਼ੰਡ ਲਈ ਮੁਲਾਜ਼ਮਾਂ ਦੀ ਤਨਖ਼ਾਹ ਕੱਟਣ ਸਬੰਧੀ ਪੱਤਰ ਜਾਰੀ
. . .  1 day ago
ਦਿੱਲੀ ’ਚ ਮੁਹੱਲਾ ਕਲੀਨਿਕ ਦੇ ਡਾਕਟਰ ਨੂੰ ਹੋਇਆ ਕੋਰੋਨਾ
. . .  1 day ago
ਪੰਜਾਬ ਤੋਂ ਬਾਹਰੀ ਸੂਬਿਆਂ ’ਚ ਗਈਆਂ ਕੰਬਾਈਨਾਂ ਜਲਦ ਸੂਬੇ ’ਚ ਵਾਪਸ ਮੰਗਵਾਈਆਂ ਜਾਣ - ਉਂਕਾਰ ਸਿੰਘ ਅਗੌਲ
. . .  1 day ago
ਡਰੋਨ ਰਾਹੀਂ ਤੇਂਦੂਏ ਦੀ ਖੋਜ਼ ਜਾਰੀ
. . .  1 day ago
ਮਿਡ ਡੇ ਮੀਲ : ਯੋਗ ਵਿਦਿਆਰਥੀਆਂ ਦੇ ਬੈਂਕ ਖਾਤਿਆਂ ’ਚ ਪੈਸੇ ਜਮਾਂ ਕਰਾਉਣ ਸਬੰਧੀ ਪੱਤਰ ਜਾਰੀ
. . .  1 day ago
31 ਮਈ ਤੱਕ ਸੇਵਾ ਕਰਦੇ ਰਹਿਣਗੇ ਅੱਜ ਸੇਵਾ ਮੁਕਤ ਹੋਣ ਵਾਲੇ ਪੰਜਾਬ ਪੁਲਿਸ ਤੇ ਹੋਮਗਾਰਡ ਦੇ ਕਰਮਚਾਰੀ ਤੇ ਅਧਿਕਾਰੀ
. . .  1 day ago
ਪੰਚਕੂਲਾ ’ਚ ਇਕ ਨਰਸ ਦਾ ਕੋਰੋਨਾਵਾਇਰਸ ਪਾਜ਼ੀਟਿਵ
. . .  1 day ago
ਅਫ਼ਗ਼ਾਨਿਸਤਾਨ ’ਚ ਅੱਤਵਾਦੀ ਹਮਲੇ ’ਚ ਮਾਰੇ ਗਏ ਦੋ ਸਿੱਖਾਂ ਦੀਆਂ ਲਾਸ਼ਾਂ ਪੁੱਜੀਆਂ ਲੁਧਿਆਣਾ, ਕੀਤਾ ਗਿਆ ਅੰਤਿਮ ਸਸਕਾਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 28 ਅੱਸੂ ਸੰਮਤ 551

ਅੰਮ੍ਰਿਤਸਰ

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਮੰਜੀ ਸਾਹਿਬ ਦੀਵਾਨ ਹਾਲ 'ਚ ਸਮਾਗਮ ਸ਼ੁਰੂ

ਅੰਮਿ੍ਤਸਰ, 13 ਅਕਤੂਬਰ (ਹਰਮਿੰਦਰ ਸਿੰਘ)-ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ 'ਚ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਮਾਗਮ ਆਰੰਭ ਹੋ ਗਏ ਹਨ | ਇਸ ਸਬੰਧੀ ਅੱਜ ਸ੍ਰੀ ਦਰਬਾਰ ਸਾਹਿਬ ਦੇ ਗੁ: ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ 'ਪੜਤਾਲ ਗਾਇਨ ਸ਼ੈਲੀ ...

ਪੂਰੀ ਖ਼ਬਰ »

ਜ਼ਿਮਨੀ ਚੋਣਾਂ ਦੀ ਜਿੱਤ ਕੈਪਟਨ ਸਰਕਾਰ ਦੀਆਂ ਨੀਤੀਆਂ 'ਤੇ ਹੋਵੇਗੀ ਮੋਹਰ-ਵਿਧਾਇਕ ਡੈਨੀ ਬੰਡਾਲਾ

ਨਵਾਂ ਪਿੰਡ, 13 ਅਕਤੂਬਰ (ਜਸਪਾਲ ਸਿੰਘ)-ਸੂਬੇ 'ਚ 23 ਨੂੰ ਹੋਣ ਜਾ ਰਹੀਆਂ 4 ਵਿਧਾਨ ਸਭਾ ਹਲਕਿਆਂ ਦੀਆਂ ਜ਼ਿਮਨੀ ਚੋਣਾਂ ਨੂੰ ਲੈ ਕੇ ਹਲਕਾ ਜੰਡਿਆਲਾ ਗੁਰੂ ਨੌਜਵਾਨ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਵਲੋਂ ਇਨ੍ਹਾਂ ਹਲਕਿਆਂ 'ਚ ਕਾਂਗਰਸ ਨੂੰ ਮਿਲ ਰਹੀ ਭਾਰੀ ...

ਪੂਰੀ ਖ਼ਬਰ »

ਕੋਟ ਮਿੱਤ ਸਿੰਘ ਰੇਲਵੇ ਫਾਟਕ ਦਾ ਰਸਤਾ ਕੀਤਾ ਬੰਦ, ਇਲਾਕੇ 'ਚ ਮਚੀ ਹਾਹਾਕਾਰ

ਸੁਲਤਾਨਵਿੰਡ, 13 ਅਕਤੂਬਰ (ਗੁਰਨਾਮ ਸਿੰਘ ਬੁੱਟਰ)-ਵਿਧਾਨ ਸਭਾ ਹਲਕਾ ਦੱਖਣੀ ਦੇ ਇਲਾਕਾ ਕੋਟ ਮਿੱਤ ਸਿੰਘ ਵਿਖੇ ਚੱਲ ਰਹੇ ਫਲਾਈ ਓਵਰ ਪ੍ਰੋਜੈਕਟ ਨੂੰ ਲੈ ਕੇ ਪਿਛਲੇ ਸਮੇਂ ਦੌਰਾਨ ਇਲਾਕੇ 'ਚ ਸਥਿਤ ਰੇਲਵੇ ਫਾਟਕ ਦਾ ਰਸਤਾ ਬੰਦ ਹੋਣ ਕਰਕੇ ਜਿਥੇ ਪਹਿਲਾਂ ਹੀ ਚਾਰ ਪਹੀਆ ...

ਪੂਰੀ ਖ਼ਬਰ »

ਅਜਨਾਲਾ 'ਚ ਡੇਂਗੂ ਨੇ ਬੱਚਿਆਂ ਨੂੰ ਵੀ ਲਿਆ ਆਪਣੀ ਲਪੇਟ 'ਚ, ਮਾਪੇ ਪ੍ਰੇਸ਼ਾਨ

ਅਜਨਾਲਾ, 13 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪਿਛਲੇ ਕਈ ਦਿਨਾਂ ਤੋਂ ਚੱਲ ਰਿਹਾ ਡੇਂਗੂ ਦਾ ਕਹਿਰ ਰੁਕਣ ਦੀ ਬਜਾਏ ਵਧਦਾ ਹੀ ਜਾ ਰਿਹਾ ਹੈ ਤੇ ਹੁਣ ਇਸ ਵਲੋਂ ਛੋਟੇ ਬੱਚਿਆਂ ਨੂੰ ਵੀ ਆਪਣੀ ਲਪੇਟ 'ਚ ਲੈਣਾ ਸ਼ੁਰੂ ਕਰ ਦਿੱਤਾ ਹੈ, ਉਧਰ ਸ਼ਹਿਰ 'ਚ ਡੇਂਗੂ ਨਾਲ ਤਿੰਨ ...

ਪੂਰੀ ਖ਼ਬਰ »

ਲੁੱਟਖੋਹ ਦੀ ਕੋਸ਼ਿਸ ਕਰਨ ਦਾ ਮਾਮਲਾ ਦਰਜ

ਅੰਮਿ੍ਤਸਰ, 13 ਅਕਤੂਬਰ (ਰੇਸ਼ਮ ਸਿੰਘ)-ਬੀਤੇ ਦਿਨ ਕਾਂਗਰਸੀ ਆਗੂ ਨਾਲ ਲੁੱਟ ਖੋਹ ਕਰਨ ਦਾ ਮਾਮਲਾ ਥਾਣਾ ਗੇਟ ਹਕੀਮਾਂ ਦੀ ਪੁਲਿਸ ਵਲੋਂ ਦਰਜ ਕਰ ਲਿਆ ਗਿਆ ਹੈ | ਆਗੂ ਵਰਿੰਦਰ ਸਹਿਦੇਵ ਨੇ ਦੱਸਿਆ ਕਿ ਉਹ ਜਦੋਂ ਝਬਾਲ ਰੋਡ ਆਪਣੀ ਫੈਕਟਰੀ ਵੱਲ ਕਾਰ 'ਤੇ ਸਵਾਰ ਹੋ ਕੇ ਜਾ ...

ਪੂਰੀ ਖ਼ਬਰ »

ਪੈਸਿਆਂ ਦੇ ਲੈਣ-ਦੇਣ 'ਚ ਪੁਲਿਸ ਨੇ ਕਿਸਾਨ ਦਾ ਟਰੈਕਟਰ 33 ਦਿਨ ਤੋਂ ਰੱਖਿਆ ਹਿਰਾਸਤ 'ਚ

ਲੋਪੋਕੇ, 13 ਅਕਤੂਬਰ (ਗੁਰਵਿੰਦਰ ਸਿੰਘ ਕਲਸੀ)-ਸਰਹੱਦੀ ਪਿੰਡ ਮੋਹਲੇਕੇ ਦੇ ਨੰਬਰਦਾਰ ਹਰਨੇਕ ਸਿੰਘ ਪੁੱਤਰ ਪੂਰਨ ਸਿੰਘ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ, ਪੁਲਿਸ ਮੁਖੀ, ਬਾਰਡਰ ਰੇਂਜ਼ ਦੇ ਆਈ. ਜੀ, ਜ਼ਿਲ੍ਹੇ ਦੇ ਐਸ. ਐਸ. ਪੀ. ਡੀ. ਐਸ. ਪੀ. ਦੇ ਨਾਂਅ ਉਪਰ ਸ਼ਿਕਾਇਤ ਦੀਆਂ ...

ਪੂਰੀ ਖ਼ਬਰ »

ਪਿਸਤੌਲ ਦਿਖਾ ਕੇ ਲੁੱਟਾਂ-ਖੋਹਾਂ ਕਰਨ ਵਾਲੇ ਲੁਟੇਰੇ ਰਣਜੀਤ ਐਵੀਨਿਊ 'ਚ ਸਰਗਰਮ

ਅੰਮਿ੍ਤਸਰ, 13 ਅਕਤੂਬਰ (ਰੇਸ਼ਮ ਸਿੰਘ)-ਰਣਜੀਤ ਐਵੀਨਿਊ ਖੇਤਰ 'ਚ ਲੁੱਟਾਂ-ਖੋਹਾਂ ਕਰਨ ਵਾਲੇ ਲੁਟੇਰੇ ਸਰਗਰਮ ਹਨ ਤੇ ਪੁਲਿਸ ਇਨ੍ਹਾਂ 'ਤੇ ਕਾਬੂ ਪਾਉਣ ਤੋਂ ਅਸਮਰਥ ਹੈ ਬੀਤੇ ਦਿਨ ਇਕ ਵਪਾਰੀ ਨਾਲ ਹੋਈ ਲੁੱਟ ਖੋਹ ਦੇ ਮਾਮਲੇ ਉਪਰੰਤ ਇਕ ਹੋਰ ਵਿਦਿਆਰਥੀ ਵੀ ਲੁਟੇਰਿਆਂ ...

ਪੂਰੀ ਖ਼ਬਰ »

ਨਨਾਣ ਨਾਲ ਭਾਬੀ ਨੇ ਮਾਰੀ ਲੱਖਾਂ ਦੀ ਠੱਗੀ

ਅੰਮਿ੍ਤਸਰ, 13 ਅਕਤੂਬਰ (ਰੇਸ਼ਮ ਸਿੰਘ)-ਨਨਾਣ ਨਾਲ ਉਸ ਦੀ ਭਾਬੀ ਨੇ ਹੀ ਆਪਣੇ ਪਰਿਵਾਰ ਦੇ ਹੋਰ ਮੈਂਬਰਾਂ ਨਾਲ ਰੱਲ ਕੇ ਲੱਖਾਂ ਦੀ ਠੱਗੀ ਮਾਰੇ ਜਾਣ 'ਤੇ ਉਸ ਦੇ ਗਹਿਣੇ ਚੋਰੀ ਕਰ ਲਏ ਜਾਣ ਦੇ ਦੋਸ਼ਾਂ ਦਾ ਮਾਮਲਾ ਸਾਹਮਣੇ ਆਇਆ ਹੈ | ਇਹ ਸ਼ਿਕਾਇਤ ਗੁਰਦੀਪ ਕੌਰ ਨੇ ਪੁਲਿਸ ...

ਪੂਰੀ ਖ਼ਬਰ »

ਅਜ਼ਾਦ ਕਿਸਾਨ ਸੰਘਰਸ਼ ਕਮੇਟੀ ਨੇ ਖਡੂਰ ਸਾਹਿਬ ਦੇ ਵਿਧਾਇਕ ਦਾ ਪੁਤਲਾ ਫੂਕਿਆ

ਬਾਬਾ ਬਕਾਲਾ ਸਾਹਿਬ, 13 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਅਜ਼ਾਦ ਕਿਸਾਨ ਸੰਘਰਸ਼ ਕਮੇਟੀ, ਪੰਜਾਬ ਦੀ ਤਹਿਸੀਲ ਬਾਬਾ ਬਕਾਲਾ ਸਾਹਿਬ ਵਲੋਂ ਬਾਬਾ ਬਕਾਲਾ ਸਾਹਿਬ, ਜੀ.ਟੀ. ਰੋਡ ਉਪਰ ਹਲਕਾ ਖਡੂਰ ਸਾਹਿਬ ਦੇ ਵਿਧਾਇਕ ਰਮਨਜੀਤ ਸਿੰਘ ਸਿੱਕੀ ਦਾ ਪੁਤਲਾ ...

ਪੂਰੀ ਖ਼ਬਰ »

ਰਈਆ ਅਨਾਜ ਮੰਡੀ 'ਚੋਂ ਅਣਪਛਾਤੀ ਲਾਸ਼ ਮਿਲੀ

ਰਈਆ, 13 ਅਕਤੂਬਰ (ਸ਼ਰਨਬੀਰ ਸਿਾਘ ਕੰਗ)-ਬੀਤੀ ਦੇਰ ਸ਼ਾਮ ਅਨਾਜ ਮੰਡੀ 'ਚੋਂ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਦਾ ਸਮਾਚਾਰ ਹੈ | ਏ.ਐੱਸ. ਆਈ. ਚੈਂਚਲ ਮਸੀਹ ਥਾਣਾ ਬਿਆਸ ਦੀ ਜਾਣਕਾਰੀ ਅਨੁਸਾਰ ਬੀਤੀ ਦੇਰ ਸ਼ਾਮ ਅਨਾਜ ਮੰਡੀ 'ਚੋਂ ਇੱਕ ਅਣਪਛਾਤੇ ਵਿਅਕਤੀ ਜਿਸ ਦੀ ਉਮਰ ...

ਪੂਰੀ ਖ਼ਬਰ »

ਨਿਊ ਅੰਮਿ੍ਤਸਰ ਵਿਖੇ ਗਿੱਲ ਟੈਸਟਿੰਗ ਲੈਬ ਦਾ ਐਮ.ਪੀ ਔਜਲਾ ਵਲੋਂ ਉਦਘਾਟਨ

ਸੁਲਤਾਨਵਿੰਡ, 13 ਅਕਤੂਬਰ (ਗੁਰਨਾਮ ਸਿੰਘ ਬੁੱਟਰ)-ਅੰਮਿ੍ਤਸਰ ਜਲੰਧਰ ਜੀ.ਟੀ ਰੋਡ ਸਥਿਤ ਨਿਊ ਅੰਮਿ੍ਤਸਰ ਦੀ ਮੇਨ ਮਾਰਕੀਟ ਵਿਖੇ ਨਵੀਂ ਖੁੱਲ੍ਹੀ ਗਿੱਲ ਟੈਸਟਿੰਗ ਲੈਬ ਦਾ ਐਮ.ਪੀ ਗੁਰਜੀਤ ਸਿੰਘ ਔਜਲਾ ਵਲੋਂ ਅੱਜ ਰਸਮੀ ਤੌਰ 'ਤੇ ਉਦਘਾਟਨ ਕੀਤਾ ਗਿਆ | ਇਸ ਮੌਕੇ ਡਾ. ...

ਪੂਰੀ ਖ਼ਬਰ »

ਲਾਲੀ ਮਜੀਠੀਆ ਦੀ ਅਗਵਾਈ 'ਚ ਕਾਂਗਰਸੀ ਵਰਕਰਾਂ ਦੀ ਮੀਟਿੰਗ

ਜੈਂਤੀਪੁਰ, 13 ਅਕਤੂਬਰ (ਭੁਪਿੰਦਰ ਸਿੰਘ ਗਿੱਲ)-ਪੰਜਾਬ ਕਾਂਗਰਸ ਦੇ ਮੁੱਖ ਬੁਲਾਰੇ ਤੇ ਹਲਕਾ ਮਜੀਠਾ ਦੇ ਇੰਚਾਰਜ ਸੁਖਜਿੰਦਰਰਾਜ ਸਿੰਘ ਲਾਲੀ ਮਜੀਠੀਆ ਨੇ ਪਿੰਡ ਮਰੜੀ ਕਲਾਂ ਵਿਖੇ ਕਾਂਗਰਸੀ ਵਰਕਰਾਂ ਦੀ ਬੁਲਾਈ ਮੀਟਿੰਗ ਦੌਰਾਨ ਗੱਲਬਾਤ ਕਰਦਿਆਂ ਕਿਹਾ ਕਿ ਮੁੱਖ ...

ਪੂਰੀ ਖ਼ਬਰ »

ਸੁਲਤਾਨਪੁਰ ਲੋਧੀ ਵਿਖੇ ਸੇਵਾਵਾਂ ਲਈ ਡਾ. ਵੇਰਕਾ ਦੀ ਅਗਵਾਈ 'ਚ ਜਥਾ ਪਹੁੰਚਿਆ

ਨਵਾਂ ਪਿੰਡ, 13 ਅਕਤੂਬਰ (ਜਸਪਾਲ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਵਲੋਂ ਸੁਲਤਾਨਪੁਰ ਲੋਧੀ ਵਿਖੇ ਕਰਵਾਏ ਜਾ ਰਹੇ ਵਿਸ਼ਵ ਪੱਧਰੀ ਸਮਾਗਮਾਂ 'ਤੇ ਪਹੁੰਚਣ ਵਾਲੇ ...

ਪੂਰੀ ਖ਼ਬਰ »

ਰੇਤ ਦੀ ਨਾਜਾਇਜ਼ ਮਾਈਨਿੰਗ ਰੁਕਵਾਉਣ ਲਈ ਅਦਾਲਤ ਦਾ ਦਰਵਾਜ਼ਾ ਖੜਕਾਵਾਂਗੇ-ਧਾਲੀਵਾਲ

ਅਜਨਾਲਾ, 13 ਅਕਤੂਬਰ (ਐਸ.ਪ੍ਰਸ਼ੋਤਮ/ਸੁੱਖ ਮਾਹਲ)-ਆਮ ਆਦਮੀ ਪਾਰਟੀ ਦੀ ਮੀਟਿੰਗ ਉਪਰੰਤ ਮਾਝਾ ਜ਼ੋਨ ਪ੍ਰਧਾਨ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਸਰਹੱਦੀ ਸਬ-ਡਵੀਜਨ ਅਜਨਾਲਾ 'ਚ ਪਿਛਲੇ 12 ਸਾਲਾਂ ਤੋਂ ਲਗਾਤਾਰ ਸਾਬਕਾ ਅਕਾਲੀ ਵਿਧਾਇਕਾਂ ਤੇ ਕਾਂਗਰਸ ਵਿਧਾਇਕਾਂ ...

ਪੂਰੀ ਖ਼ਬਰ »

ਸ਼ਹਿਰ 'ਚ ਵੱਖ-ਵੱਖ ਮੰਦਰਾਂ 'ਚ ਮਨਾਇਆ ਵਾਲਮੀਕਿ ਪ੍ਰਗਟ ਦਿਵਸ

ਅੰਮਿ੍ਤਸਰ, 13 ਅਕਤੂਬਰ (ਰੇਸ਼ਮ ਸਿੰਘ)-ਰਮਾਇਣ ਦੇ ਰਚੇਤਾ ਭਗਵਾਨ ਵਾਲਮੀਕਿ ਪ੍ਰਗਟ ਉਤਸਵ ਸ਼ਹਿਰ ਦੇ ਵੱਖ-ਵੱਖ ਮੰਦਿਰਾਂ 'ਚ ਵਾਲਮੀਕਿ ਭਾਈਚਾਰੇ ਵਲੋਂ ਮਨਾਇਆ ਗਿਆ, ਜਿੱਥੇ ਮੰਦਿਰਾਂ 'ਚ ਧਾਰਮਿਕ ਸਮਾਗਮ ਕਰਵਾਏ ਗਏ ਤੇ ਲੋਕਾਂ ਨੇ ਰਿਸ਼ੀ ਵਾਲਮੀਕਿ ਕਾ ਗੁਨਗਾਣ ਕੀਤਾ | ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਨਾਟਕ ਮੇਲਾ ਕਰਵਾਇਆ

ਅਟਾਰੀ, 13 ਅਕਤੂਬਰ (ਰੁਪਿੰਦਰਜੀਤ ਸਿੰਘ ਭਕਨਾ)-ਅਟਾਰੀ ਵਿਖੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਨਾਟਕ ਮੇਲਾ ਸੋਨੂੰ ਅਵਸਥੀ ਤੇ ਅਮਨ ਕੁਮਾਰ ਦੀ ਅਗਵਾਈ ਹੇਠ ਕਰਵਾਇਆ ਗਿਆ ਜਿਸ 'ਚ ਲੋਕ ਕਲਾ ਮੰਚ ਜੀਰਾ ਦੀ ਟੀਮ ਵਲੋਂ ਮੇਘ ਰਾਜ ਰੱਲਾ ਦੀ ...

ਪੂਰੀ ਖ਼ਬਰ »

ਨਗਰ ਕੀਰਤਨ ਦਾ ਸੰਨ੍ਹ ਸਾਹਿਬ ਬਾਸਰਕੇ ਗਿੱਲਾਂ ਵਿਖੇ ਪਹੁੰਚਣ 'ਤੇ ਕੀਤਾ ਨਿੱਘਾ ਸਵਾਗਤ

ਛੇਹਰਟਾ, 13 ਅਕਤੂਬਰ (ਵਡਾਲੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆ ਰਹੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਸਬਾ ਚੋਗਾਵਾਂ ਤੋਂ ਸੁਲਤਾਨਪੁਰ ਲੋਧੀ ਤੱਕ ਨਗਰ ਕੀਰਤਨ ਸਜਾਏ ਗਏ | ਨਗਰ ਕੀਰਤਨ ਦਾ ਗੁਰਦੁਆਰਾ ਸੰਨ ਸਾਹਿਬ ਪਿੰਡ ਬਾਸਰਕੇ ਗਿੱਲਾਂ ਵਿਖੇ ਪਹੁੰਚਣ 'ਤੇ ...

ਪੂਰੀ ਖ਼ਬਰ »

ਅਜਨਾਲਾ ਦੀ ਅਗਵਾਈ 'ਚ ਸ਼ਹਿਰੀ ਕਾਂਗਰਸੀ ਆਗੂਆਂ ਤੇ ਵਾਰਡ ਇੰਚਾਰਜਾਂ ਦੀ ਮੀਟਿੰਗ

ਅਜਨਾਲਾ, 13 ਅਕਤੂਬਰ (ਐਸ.ਪ੍ਰਸ਼ੋਤਮ)-ਇੱਥੇ ਕਾਂਗਰਸ ਦੇ ਵਾਰਡ ਇੰਚਾਰਜਾਂ, ਸਾਬਕਾ ਕੌਾਸਲਰਾਂ, ਕੌਾਸਲਰਾਂ ਤੇ ਸ਼ਹਿਰੀ ਆਗੂਆਂ ਦੀ ਯੂਥ ਕਾਂਗਰਸ ਮਾਮਲਿਆਂ ਦੇ ਇੰਚਾਰਜ ਕੰਵਰਪ੍ਰਤਾਪ ਸਿੰਘ ਅਜਨਾਲਾ ਦੀ ਅਗਵਾਈ 'ਚ ਮੀਟਿੰਗ ਹੋਈ ਜਿਸ 'ਚ ਹਕਲਾ ਵਿਧਾਇਕ ਹਰਪ੍ਰਤਾਪ ...

ਪੂਰੀ ਖ਼ਬਰ »

ਗੁਰੂਵਾਲੀ ਵਿਖੇ ਸੁੰਦਰ ਦਸਤਾਰ ਮੁਕਾਬਲੇ ਕਰਵਾਏ

ਚੱਬਾ, 13 ਅਕਤੂਬਰ (ਜੱਸਾ ਅਨਜਾਣ)-ਨਾਮ ਦੇ ਰਸੀਏ ਭਗਤ ਗੁਰਕਿ੍ਪਾਲ ਸਿੰਘ ਦੀ ਯਾਦ 'ਚ ਗੁਰੂੁ ਕਿਰਪਾ ਵੈੱਲਫ਼ੇਅਰ ਸੁਸਾਇਟੀ ਗੁਰੂਵਾਲੀ ਵਲੋਂ ਤੇ ਬਾਬਾ ਗੁਰਸੇਵਕ ਸਿੰਘ ਦੇ ਸਹਿਯੋਗ ਸਦਕਾ ਸੁੰਦਰ ਦਸਤਾਰ ਮੁਕਾਬਲੇ ਕਰਵਾਏ ਗਏ ਜਿਸ ਵਿਚ ਇਲਾਕੇ ਦੇ ਵੱਖ-ਵੱਖ ਸਕੂਲਾਂ ...

ਪੂਰੀ ਖ਼ਬਰ »

ਵਿਧਾਇਕ ਅਜਨਾਲਾ ਵਲੋਂ ਪਿੰਡ ਰੋਖੇ ਵਿਖੇ ਮੁਕੰਮਲ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ

ਅਜਨਾਲਾ, 13 ਅਕਤੂਬਰ (ਐਸ. ਪ੍ਰਸ਼ੋਤਮ)-ਪਿੰਡ ਰੋਖੇ ਵਿਖੇ ਸਾਢੇ 7 ਲੱਖ ਰੁਪਏ ਦੀ ਲਾਗਤ ਨਾਲ ਨੇਪੜੇ ਚਾੜੇ ਵਿਕਾਸ ਕਾਰਜਾਂ ਗਲੀਆਂ-ਨਾਲੀਆਂ ਨਵਿਅਉਣ ਤੇ ਗੰਦੇ ਪਾਣੀ ਦੇ ਨਿਕਾਸ ਲਈ ਬਣੇ ਨਿਕਾਸੀ ਨਾਲੇ ਦਾ ਉਦਘਾਟਨ ਵਿਧਾਇਕ ਸ: ਹਰਪ੍ਰਤਾਪ ਸਿੰਘ ਅਜਨਾਲਾ ਤੇ ਯੂਥ ...

ਪੂਰੀ ਖ਼ਬਰ »

ਪੰਜਾਬ ਨਾਟਸ਼ਾਲਾ ਦੇ ਮੰਚ 'ਤੇ ਨਾਟਕ 'ਸਾਕਾ ਜਲਿ੍ਹਆਂਵਾਲਾ ਬਾਗ਼ ਦਾ' ਦੇ 50ਵੇਂ ਸ਼ੋਅ ਦਾ ਮੰਚਨ

ਅੰਮਿ੍ਤਸਰ, 13 ਅਕਤੂਬਰ (ਹਰਮਿੰਦਰ ਸਿੰਘ)-ਪੰਜਾਬ ਨਾਟਸ਼ਾਲਾ ਵਿਖੇ ਨਾਟਕ ਸਾਕਾ ਜਲਿ੍ਹਆਂਵਾਲਾ ਬਾਗ਼ ਦੇ 50ਵੇਂ ਸ਼ੋਅ ਦਾ ਮੰਚਨ ਕੀਤਾ ਗਿਆ | ਇਸ ਮੌਕੇ ਅਮਨਦੀਪ ਹਸਪਤਾਲ ਦੀ ਮੁਖੀ ਡਾ. ਅਮਨਦੀਪ ਕੌਰ ਨੇ ਮੁੱਖ ਤੌਰ 'ਤੇ ਸ਼ਿਰਕਤ ਕੀਤੀ | ਜਦ ਕਿ ਪੰਜਾਬ ਸਰਕਾਰ ਤੇ ...

ਪੂਰੀ ਖ਼ਬਰ »

ਨੈਸ਼ਨਲ ਸਟੂਡੈਂਟ ਯੂਨੀਅਨ ਆਫ਼ ਇੰਡੀਆ ਦੇ ਸੱਦੇ 'ਤੇ ਵਿਦਿਆਰਥੀਆਂ ਦਾ ਵਿਸ਼ਾਲ ਇਕੱਠ

ਛੇਹਰਟਾ, 13 ਅਕਤੂਬਰ (ਸੁਰਿੰਦਰ ਸਿੰਘ ਵਿਰਦੀ)-ਨੈਸ਼ਨਲ ਸਟੂਡੈਂਟ ਯੂਨੀਅਨ ਆਫ਼ ਇੰਡੀਆ (ਐੱਨ. ਯੂ. ਐੱਸ. ਆਈ.) ਵਲੋਂ ਵਿਦਿਆਰਥੀ ਕਾਨਫਰੰਸ ਰੂਪ ਇੰਟਰਨੈਸ਼ਨਲ ਪੈਲੇਸ ਜੀ. ਟੀ. ਰੋਡ ਛੇਹਰਟਾ ਵਿਖੇ ਕਰਵਾਈ ਗਈ ਜਿਸ 'ਚ ਯੂਨੀਅਨ ਦੇ ਰਾਸ਼ਟਰੀ ਸਕੱਤਰ ਸਤਵੀਰ ਚੌਧਰੀ ਅਤੇ ...

ਪੂਰੀ ਖ਼ਬਰ »

ਪਾਰਟੀਸ਼ਨ ਮਿਊਜ਼ੀਅਮ ਤੇ ਮਾਨਚੈਸਟਰ ਅਜਾਇਬ ਘਰ ਦਰਮਿਆਨ ਹੋਇਆ ਸਮਝੌਤਾ

ਅੰਮਿ੍ਤਸਰ, 13 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਪਾਰਟੀਸ਼ਨ ਮਿਊਜੀਅਮ ਅੰਮਿ੍ਤਸਰ (ਦਿ ਆਰਟਸ ਐਾਡ ਕਲਚਰਲ ਹੈਰੀਟੇਜ ਟਰੱਸਟ) ਅਤੇ ਮਨਚੈਸਟਰ ਅਜਾਇਬ ਘਰ ਦਰਮਿਆਨ ਸਮਝੌਤਾ ਹੋਇਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆ ਸੀ. ਈ. ਓ. ਮਲਿਕਾ ਆਹਲੂਵਾਲੀਆ ਨੇ ਕਿਹਾ ਕਿ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ 'ਵਰਸਿਟੀ ਦਾ ਉਪ ਕੁਲਪਤੀ ਕਰ ਰਿਹੈ ਅਧਿਆਪਕ ਵਰਗ ਨਾਲ ਵਧੀਕੀਆਂ : ਯੂਨੀਅਨ ਨੇ ਲਾਏ ਦੋਸ਼

ਅੰਮਿ੍ਤਸਰ, 13 ਅਕਤੂਬਰ (ਰੇਸ਼ਮ ਸਿੰਘ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਦੇ ਕੈਂਪਸ 'ਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਟੀਚਰਜ਼ ਐਸੋਸੀਏਸ਼ਨ ਤੇ ਪੰਜਾਬ ਐਾਡ ਚੰਡੀਗੜ੍ਹ ਕਾਲਜ ਟੀਚਰਜ਼ ਯੂਨੀਅਨ ਦੇ ਨੁਮਾਇੰਦਿਆਂ ਦੀ ਮੀਟਿੰਗ ਹੋਈ | ਜਿਸ 'ਚ ਯੂਨੀਵਰਸਿਟੀ ...

ਪੂਰੀ ਖ਼ਬਰ »

550 ਸਾਲਾ ਗੁਰਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਜਗਦੇਵ ਕਲਾਂ, 13 ਅਕਤੂਬਰ (ਸ਼ਰਨਜੀਤ ਸਿੰਘ ਗਿੱਲ)-ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਹਾੜੇ ਅਤੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਅਤੇ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਬਾਬਾ ਜੀਵਨ ਸਿੰਘ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਪਬਲਿਕ ਸਕੂਲ ਖਾਨਕੋਟ ਵਿਖੇ 4 ਰੋਜ਼ਾ ਸੀ. ਬੀ. ਐਸ. ਈ. 18ਵਾਂ ਫੁੱਟਬਾਲ ਕਲੱਸਟਰ ਜੋਸ਼ੋ-ਖਰੋਸ਼ ਨਾਲ ਆਰੰਭ

ਮਾਨਾਂਵਾਲਾ, 13 ਅਕਤੂਬਰ (ਗੁਰਦੀਪ ਸਿੰਘ ਨਾਗੀ)¸ਸ੍ਰੀ ਗੁਰੂ ਤੇਗ ਬਹਾਦਰ ਪਬਲਿਕ ਸਕੂਲ ਖਾਨਕੋਟ, ਅੰਮਿ੍ਤਸਰ ਵਿਖੇ 4 ਰੋਜਾ ਸੀ. ਬੀ. ਐਸ. ਈ. (ਉੱਤਰੀ ਜ਼ੋਨ) ਦਾ 18ਵਾਂ ਫੁੱਟਬਾਲ ਕਲੱਸਟਰ ਸਕੂਲ ਦੇ ਵਿਸ਼ਾਲ ਮੈਦਾਨ 'ਚ ਜੋਸ਼ੋ ਖਰੋਸ਼ ਨਾਲ ਆਰੰਭ ਹੋਇਆ, ਜਿਸ ਦੇ ਪਹਿਲੇ ਦਿਨ ...

ਪੂਰੀ ਖ਼ਬਰ »

ਸੇਂਟ ਸੋਲਜ਼ਰ ਸਕੂਲ ਚਵਿੰਡਾ ਦੇਵੀ ਨੇ ਫਿਰ ਰਚਿਆ ਇਤਿਹਾਸ

ਚਵਿੰਡਾ ਦੇਵੀ, 13 ਅਕਤੂਬਰ (ਸਤਪਾਲ ਸਿੰਘ ਢੱਡੇ)-ਸੀ. ਬੀ. ਐੱਸ. ਈ. ਕਲੈਸਟਰ ਦੀਆਂ ਅਥਲੈਟਿਕਸ ਖੇਡਾਂ ਸੰਤ ਬਾਬਾ ਭਾਗ ਸਿੰਘ ਸਕੂਲ ਖਿਆਲਾ (ਜਲੰਧਰ) ਵਿਖੇ ਕਰਵਾਈਆਂ ਗਈਆਂ | ਇਨ੍ਹਾਂ ਖੇਡਾਂ ਵਿਚੋ ਸੇਂਟ ਸੋਲਜ਼ਰ ਇਲੀਟ ਕੋਨਵੈਂਟ ਸਕੂਲ ਚਵਿੰਡਾ ਦੇਵੀ ਨੇ ਇਹ ਖੇਡਾਂ ...

ਪੂਰੀ ਖ਼ਬਰ »

ਬਾਬਾ ਬੁੱਢਾ ਸਾਹਿਬ ਦੇ ਜੋੜ ਮੇਲੇ ਨੂੰ ਸਮਰਪਿਤ ਧਾਰਮਿਕ ਲਿਟਰੇਚਰ ਵੰਡਿਆ

ਖਾਸਾ, 13 ਅਕਤੂਬਰ (ਗੁਰਨੇਕ ਸਿੰਘ ਪੰਨੂ)-ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦਾ ਸਲਾਨਾ ਜੋੜ ਮੇਲੇ ਨੂੰ ਸਮਰਪਿਤ ਇਲਾਕੇ ਦੇ ਵੱਖ ਵੱਖ ਪਿੰਡਾਂ ਵਲੋਂ ਆਪੋ ਆਪਣੇ ਪਿੰਡਾਂ ਵਿਚ ਲੰਗਰ ਲਗਾਏ ਗਏ | ਇਸੇ ਲੜੀ ਤਹਿਤ ਇਲਾਕੇ ਵਿਚ ਪਿਛਲੇ ਲੰਮੇ ਸਮੇਂ ਤੋਂ ਚੱਲ ਰਹੀ ...

ਪੂਰੀ ਖ਼ਬਰ »

ਪਿੰਡ ਤਲਵੰਡੀ ਨਾਹਰ ਵਿਖੇ ਮੇਲਾ ਮੁਬਾਰਕ 24 ਨੂੰ

ਸੁਧਾਰ, 13 ਅਕਤੂਬਰ (ਜਸਵਿੰਦਰ ਸਿੰਘ ਸੰਧੂ)-ਪਿੰਡ ਤਲਵੰਡੀ ਨਾਹਰ ਵਿਖੇ ਬਾਬਾ ਹਾਕੂ ਸ਼ਾਹ ਜੀ ਦੀ ਦੇ ਦਰਬਾਰ 'ਤੇ ਮੇਲਾ ਮੁਬਾਰਕ 24 ਅਕਤੂਬਰ ਨੂੰ ਕੀਤਾ ਜਾ ਰਿਹਾ ਹੈ, ਜਿਸ ਵਿਚ ਪੰਜਾਬ ਦੇ ਮਸ਼ਹੂਰ ਗਾਇਕ ਕੁਲਦੀਪ ਰੰਧਾਵਾ, ਹਰਭਜਨ ਸ਼ੇਰਾ, ਹਰਵੰਤ ਸਹੋਤਾ, ਜਤਿੰਦਰ ...

ਪੂਰੀ ਖ਼ਬਰ »

ਸੁਲਤਾਨਪੁਰ ਲੋਧੀ 'ਚ ਸ਼ਤਾਬਦੀ ਸਮਾਗਮਾਂ ਸਬੰਧੀ ਚੱਲ ਰਹੀ ਸੇਵਾ 'ਚ ਸ਼ਾਮਿਲ ਹੋਣ ਲਈ ਅੱਜ ਹਲਕਾ ਮਜੀਠਾ ਦੀ ਸੰਗਤ ਮੱਤੇਵਾਲ ਤੋਂ ਹੋਵੇਗੀ ਰਵਾਨਾ

ਮੱਤੇਵਾਲ, 13 ਅਕਤੂਬਰ (ਗੁਰਪ੍ਰੀਤ ਸਿੰਘ ਮੱਤੇਵਾਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸ਼ਤਾਬਦੀ ਸਮਾਗਮਾਂ ਸਬੰਧੀ ਸ਼੍ਰੋਮਣੀ ਅਕਾਲੀ ਦਲ ਵਲੋਂ ਸੁਲਤਾਨਪੁਰ ਲੋਧੀ ਵਿਖੇ ਕੀਤੀ ਜਾ ਰਹੀ ਸੇਵਾ 'ਚ ਹਿੱਸਾ ਲੈਣ ਲਈ ਹਲਕਾ ਮਜੀਠਾ ਦੀ ਸੰਗਤ ਹਲਕਾ ਵਿਧਾਇਕ ਬਿਕਰਮ ਸਿੰਘ ...

ਪੂਰੀ ਖ਼ਬਰ »

ਪੈਨਸ਼ਨਰਜ਼ ਵੈਲਫ਼ੇਅਰ ਐਸੋਸੀਏਸ਼ਨ ਵਲੋਂ ਕੰਪਨੀ ਬਾਗ ਵਿਖੇ ਰੋਸ ਧਰਨਾ ਅੱਜ

ਅੰਮਿ੍ਤਸਰ, 13 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)¸ਪੈਨਸ਼ਨਰਜ਼ ਵੈਲਫ਼ੇਅਰ ਐਸੋਸੀਏਸ਼ਨ (ਰਜ਼ਿ.) ਅੰਮਿ੍ਤਸਰ ਵਲੋਂ ਸੁਰਜੀਤ ਸਿੰਘ ਗੁਰਾਇਆ ਪੈਟਰਨ ਅਤੇ ਸੁਖਦੇਵ ਸਿੰਘ ਪੰਨੂ ਪ੍ਰਧਾਨ ਦੀ ਸਾਂਝੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਪੈਨਸ਼ਨਰਾਂ ਦੀਆਂ ਹੱਕੀ ਅਤੇ ...

ਪੂਰੀ ਖ਼ਬਰ »

ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਸੁਲਤਾਨਵਿੰਡ, 13 ਅਕਤੂਬਰ (ਗੁਰਨਾਮ ਸਿੰਘ ਬੁੱਟਰ)-ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੱਤੀ ਦਾਦੂ ਜੱਲ੍ਹਾ ਪਿੰਡ ਸੁਲਤਾਨਵਿੰਡ ਤੋਂ ਨਗਰ ਕੀਰਤਨ ਸਜਾਇਆ ਗਿਆ | ਸੁਲਤਾਨਵਿੰਡ ਦੇ ਵੱਖ-ਵੱਖ ਬਾਜ਼ਾਰਾਂ ਅਤੇ ਇਲਾਕਿਆਂ ਤੋਂ ਹੁੰਦਾ ਹੋਇਆ ਇਹ ...

ਪੂਰੀ ਖ਼ਬਰ »

ਚੋਗਾਵਾਂ ਤੋਂ ਸੁਲਤਾਨਪੁਰ ਲੋਧੀ ਤੱਕ ਸਜਾਇਆ ਨਗਰ ਕੀਰਤਨ

ਚੋਗਾਵਾਂ, 13 ਅਕਤੂਬਰ (ਗੁਰਬਿੰਦਰ ਸਿੰਘ ਬਾਗੀ)-ਸ੍ਰੀ ਗੁਰੂੁ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ, ਗੁਰੂੁ ਅਰਜਨ ਦੇਵ ਜੀ ਸਤਿਸੰਗ ਸੇਵਕ ਸਭਾ ਚੋਗਾਵਾਂ ਤੇ ਇਲਾਕੇ ਦੇ ਸਹਿਯੋਗ ਨਾਲ ਪੰਜਵਾਂ ਨਗਰ ਕੀਰਤਨ ਸਜਾਇਆ ਗਿਆ ਜਿਸ ਦੀ ਆਰੰਭਤਾ ਸਿੰਘ ...

ਪੂਰੀ ਖ਼ਬਰ »

ਨਾਮਵਰ ਗ਼ਜ਼ਲਗੋ ਹਰਜਿੰਦਰ ਬੱਲ ਨਾਲ ਰੂਬਰੂ ਸਮਾਗਮ

ਬਾਬਾ ਬਕਾਲਾ ਸਾਹਿਬ, 13 ਅਕਤੂਬਰ (ਪ.ਪ.ਰਾਹੀਂ)-ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਵਲੋਂ ਇਕ ਸਾਹਿਤਕ ਸਮਾਗਮ ਅਨੈਕਸੀ ਹਾਲ, ਬਾਬਾ ਬਕਾਲਾ ਸਾਹਿਬ ਵਿਖੇ ਕਰਵਾਇਆ ਗਿਆ | ਇਸ ਮੌਕੇ ਪ੍ਰਧਾਨਗੀ ਮੰਡਲ ਵਿਚ ਦੀਪਦਵਿੰਦਰ ਸਿੰਘ ਸਕੱਤਰ ਕੇਂਦਰੀ ਪੰਜਾਬੀ ਲੇਖਕ ਸਭਾ, ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਕੈਪਟਨ ਸਰਕਾਰ ਦਾ ਪੁਤਲਾ ਫੂਕਿਆ

ਬਾਬਾ ਬਕਾਲਾ ਸਾਹਿਬ, 13 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਬਾਬਾ ਬਕਾਲਾ ਸਾਹਿਬ-ਸਠਿਆਲਾ ਮੇਨ ਸੜਕ ਉਪਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ, ਪੰਜਾਬ ਨੇ ਮਾਝਾ ਜ਼ੋਨ ਬਾਬਾ ਬਕਾਲਾ ਸਾਹਿਬ ਦੇ ਪ੍ਰਧਾਨ ਸਤਨਾਮ ਸਿੰਘ ਸਠਿਆਲਾ ਦੀ ਅਗਵਾਈ ਹੇਠ ਸੜਕ ਜਾਮ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਮੌਕੇ ਸ਼ੋਭਾ ਯਾਤਰਾ ਸਜਾਈ

ਜੰਡਿਆਲਾ ਗੁਰੂ, 13 ਅਕਤੂਬਰ (ਰਣਜੀਤ ਸਿੰਘ ਜੋਸਨ)-ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਭਗਵਾਨ ਵਾਲਮੀਕ ਮਹਾਂ ਸ਼ਕਤੀ ਵੈੱਲਫੇਅਰ ਸੰਸਥਾ ਜੰਡਿਆਲਾ ਗੁਰੂ ਵਲੋਂ ਅੱਜ ਬਾਗ ਵਾਲਾ ਖ਼ੂਹ ਜੰਡਿਆਲਾ ਗੁਰੂ ਤੋਂ ਸ਼ੋਭਾ ਯਾਤਰਾ ਸਜਾਈ ਗਈ | ਇਸ ਮੌਕੇ ਵੱਖ-ਵੱਖ ...

ਪੂਰੀ ਖ਼ਬਰ »

ਰਈਆ ਤੋਂ ਨਾਥ ਦੀ ਖੂਹੀ ਸੜਕ 'ਤੇ ਪ੍ਰੀਮਿਕਸ ਪਾਉਣ ਦੀ ਮੰਗ

ਰਈਆ, 13 ਅਕਤੂਬਰ (ਸੁੱਚਾ ਸਿੰਘ ਘੁੰਮਣ)-ਰਈਆ ਤੋਂ ਨਾਥ ਦੀ ਖੂਹੀ ਸੰਪਰਕ ਸੜਕ ਜਿਸ ਦੀ ਲੰਬਾਈ 16 ਕਿਲੋਮੀਟਰ ਦੇ ਕਰੀਬ ਹੈ ਤੇ ਇਹ ਸੜਕ ਦੋ ਵਿਧਾਨ ਸਭਾ ਹਲਕਿਆਂ ਜੰਡਿਆਲਾ ਗੁਰੂ ਤੇ ਬਾਬਾ ਬਕਾਲਾ ਸਾਹਿਬ ਅਧੀਨ ਪੈਂਦੀ ਹੈ | ਜੰਡਿਆਲਾ ਗੁਰੂ ਦੇ ਵਿਧਾਇਕ ਸੁਖਵਿੰਦਰ ਸਿੰਘ ...

ਪੂਰੀ ਖ਼ਬਰ »

ਟਰੈਕਟਰਾਂ ਦੀਆਂ ਬੈਟਰੀਆਂ ਤੇ ਟਰਾਂਸਫਾਰਮਰਾਂ ਦਾ ਤੇਲ ਚੋਰੀ

ਟਾਂਗਰਾ, 13 ਅਕਤੂਬਰ (ਹਰਜਿੰਦਰ ਸਿੰਘ ਕਲੇਰ)-ਹਾਈਵੇ ਜੀ.ਟੀ.ਰੋਡ ਚੌਹਾਨ ਵਿਖੇ ਟਰੈਕਟਰਾਂ ਦੀਆਂ ਬੈਟਰੀਆਂ ਚੋਰ ਲਾਹ ਕੇ ਲੈ ਗਏ | ਪਿੰਡ ਦੇ ਮੋਹਤਬਰਾਂ ਨੇ ਦੱਸਿਆ ਕਿ ਝੋਨੇ ਦੀ ਪਰਾਲੀ ਦੀਆਂ ਗੱਠਾਂ ਬਣਾਉਣ, ਬੁੱਥੇ ਵੱਡਣ ਵਾਲੇ ਰੀਪਰ ਤੇ ਹੋਰ ਮਸ਼ੀਨਰੀ ਲੈ ਕਿ ...

ਪੂਰੀ ਖ਼ਬਰ »

ਡੀ.ਏ.ਵੀ. ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਸਕੇਟਿੰਗ ਮੁਕਾਬਲੇ 'ਚ ਮਾਰੀਆਂ ਮੱਲਾਂ

ਅੰਮਿ੍ਤਸਰ, 13 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਡੀ.ਏ.ਵੀ.ਪਬਲਿਕ ਸਕੂਲ ਲਾਰੰਸ ਰੋਡ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਰੋਲਰ ਸਕੇਟਿੰਗ ਐਸੋਸੀਏਸ਼ਨ ਕਰਵਾਏ ਗਏ 23ਵੀਂ ਓਪਨ ਜ਼ਿਲ੍ਹਾ ਰੋਲਰ ਸਕੇਟਿੰਗ ਮੁਕਾਬਲੇ 'ਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਅਹਿਮ ਮੱਲਾਂ ...

ਪੂਰੀ ਖ਼ਬਰ »

ਰੇਲ ਹਾਦਸਾ ਪੀੜਤਾਂ ਨੂੰ ਇਨਸਾਫ਼ ਦਿਵਾਉਣ ਲਈ ਧਾਲੀਵਾਲ ਵਲੋਂ 'ਆਪ' ਦੇ ਲੀਗਲ ਸੈੱਲ ਨਾਲ ਮੀਟਿੰਗ

ਅੰਮਿ੍ਤਸਰ, 13 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਆਮ ਆਦਮੀ ਪਾਰਟੀ ਦੇ ਮਾਝਾ ਜ਼ੋਨ ਦੇ ਪ੍ਰਧਾਨ ਕੁਲਦੀਪ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਪਾਰਟੀ ਦੇ ਲੀਗਲ ਸੈੱਲ ਦੀ ਮੀਟਿੰਗ ਹੋਈ | ਇਸ ਦੌਰਾਨ ਧਾਲੀਵਾਲ ਨੇ ਕਿਹਾ ਕਿ ਪੰਜਾਬ ਪ੍ਰਧਾਨ ਭਗਵੰਤ ਮਾਨ ਦੇ ...

ਪੂਰੀ ਖ਼ਬਰ »

ਪੰਘੂੜੇ 'ਚ ਆਏ 2 ਹੋਰ ਬੱਚੇ

ਅੰਮਿ੍ਤਸਰ, 13 ਅਕਤੂਬਰ (ਰੇਸ਼ਮ ਸਿੰਘ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਾਲ 2008 'ਚ ਲਾਵਾਰਿਸ ਬੱਚਿਆਂ ਦੀ ਜਾਨ ਬਚਾਉਣ ਲਈ ਰੈੱਡ ਕਰਾਸ ਦੀ ਸਹਾਇਤਾ ਨਾਲ ਸ਼ੁਰੂ ਕੀਤੀ ਗਈ ਪੰਘੂੜਾ ਸਕੀਮ ਹੁਣ ਤੱਕ 170 ਬੱਚਿਆਂ ਦੀ ਜਾਨ ਬਚਾਉਣ 'ਚ ਕਾਮਯਾਬ ਹੋਈ ਹੈ | ਇਸ ਪੰਘੂੜੇ 'ਚ 2 ਹੋਰ ਬੱਚੇ ...

ਪੂਰੀ ਖ਼ਬਰ »

ਪਿੰਡਾਂ 'ਚ ਮੰਡੀਆਂ ਹੋਣ ਦੇ ਬਾਵਜੂਦ ਕਿਸਾਨ ਸ਼ਹਿਰ ਜਾ ਕੇ ਜਿਣਸ ਵੇਚਣ ਲਈ ਮਜਬੂਰ

ਬੱਚੀਵਿੰਡ, 13 ਅਕਤੂਬਰ (ਬਲਦੇਵ ਸਿੰਘ ਕੰਬੋ)-ਸਰਕਾਰ ਵਲੋਂ ਪਿੰਡਾਂ 'ਚ ਝੋਨੇ ਦੀ ਫਸਲ ਦੇ ਮੰਡੀਕਰਨ ਸਬੰਧੀ ਉਚਿਤ ਪ੍ਰਬੰਧ ਨਾ ਹੋਣ ਕਾਰਨ ਪਿੰਡਾਂ ਵਾਲੀਆਂ ਮੰਡੀਆਂ ਵਿਚ ਉਦਾਸੀ ਛਾਈ ਹੋਈ ਹੈ | ਸਰਹੱਦੀ ਖੇਤਰ ਦੇ ਪਿੰਡ ਬੱਚੀਵਿੰਡ, ਕੱਕੜ, ਸਾਰੰਗੜਾ, ਖਿਆਲਾ ਆਦਿ ...

ਪੂਰੀ ਖ਼ਬਰ »

ਪਾਵਰਕਾਮ ਨੇ ਬਿਜਲੀ ਚੋਰੀ ਕਰਨ ਵਾਲੇ ਖਪਤਕਾਰਾਂ ਨੂੰ 57.99 ਲੱਖ ਦਾ ਜੁਰਮਾਨਾ ਪਾਇਆ

ਅੰਮਿ੍ਤਸਰ, 13 ਅਕੂਤਬਰ (ਸੁਰਿੰਦਰਪਾਲ ਸਿੰਘ ਵਰਪਾਲ)¸ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਦੀਆਂ ਵੱਖ-ਵੱਖ ਟੀਮਾਂ ਵਲੋਂ ਅਚਨਚੇਤ ਛਾਪੇਮਾਰੀ ਕੀਤੀ ਗਈ ਜਿਸ 'ਚ ਬਿਜਲੀ ਚੋਰੀ ਕਰਨ ਵਾਲੇ ਖ਼ਪਤਕਾਰਾਂ ਨੂੰ ਭਾਰੀ ਜੁਰਮਾਨੇ ਪਾਏ ਗਏ | ਇਸ ਸਬੰਧੀ ਜਾਣਕਾਰੀ ਦਿੰਦਿਆ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਆਫ਼ ਲਾਅ ਦੀਆਂ ਵਿਦਿਆਰਥਣਾਂ ਨੇ 'ਵਰਸਿਟੀ ਦੀਆਂ ਵੱਖ-ਵੱਖ ਪ੍ਰੀਖਿਆਵਾਂ 'ਚ ਮੱਲਾਂ ਮਾਰੀਆਂ

ਅੰਮਿ੍ਤਸਰ, 13 ਅਕਤੂਬਰ (ਜੱਸ)-ਖ਼ਾਲਸਾ ਕਾਲਜ ਆਫ਼ ਲਾਅ ਦੀਆਂ ਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ ਬੀ. ਕਾਮ., ਐਲ. ਐਲ. ਬੀ. (5 ਸਾਲਾ ਕੋਰਸ) ਸਮੈਸਟਰ ਚੌਥਾ ਅਤੇ ਬੀ. ਏ. ਐਲ. ਐਲ. ਬੀ. (5 ਸਾਲਾ ਕੋਰਸ) ਦੇ ਚੌਥਾ ਸਮੈਸਟਰ ਦੀ ਪ੍ਰੀਖਿਆਵਾਂ 'ਚ ਸ਼ਾਨਦਾਰ ਨਤੀਜੇ ...

ਪੂਰੀ ਖ਼ਬਰ »

ਸੁਲਤਾਨਪੁਰ ਲੋਧੀ ਵਿਖੇ ਹਲਕਾ ਮਜੀਠਾ ਦੀਆਂ ਸੰਗਤਾਂ ਅੱਜ ਕਰਨਗੀਆਂ ਸੇਵਾ-ਰੰਧਾਵਾ

ਜੈਂਤੀਪੁਰ, 13 ਅਕਤੂਬਰ (ਭੁਪਿੰਦਰ ਸਿੰਘ ਗਿੱਲ)-ਯੂਥ ਅਕਾਲੀ ਦਲ ਮਾਝਾ ਜ਼ੋਨ ਦੇ ਮੀਤ ਪ੍ਰਧਾਨ ਪਰਮਜੀਤ ਸਿੰਘ ਰੰਧਾਵਾ ਜੈਤੀਪੁਰ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਮਨਾਏ ਜਾ ਰਹੇ 550 ਸਾਲਾ ਪ੍ਰਕਾਸ ਪੁਰਬ ਨੂੰ ਸਮਰਪਿਤ ਸੁਲਤਾਨਪੁਰ ਲੋਧੀ ਵਿਖੇ ਸ਼ੋ੍ਰਮਣੀ ...

ਪੂਰੀ ਖ਼ਬਰ »

ਸਮਾਜ ਸੇਵਕ ਬੰਬ ਦੇ ਉਦਮ ਸਦਕਾ ਛੇ ਸਾਲਾਂ ਤੋਂ ਵਿਛੜਿਆ ਨੌਜਵਾਨ ਆਪਣੇ ਪਰਿਵਾਰ ਨੂੰ ਮਿਲਿਆ

ਜਗਦੇਵ ਕਲਾਂ, 13 ਅਕਤੂਬਰ (ਸ਼ਰਨਜੀਤ ਸਿੰਘ ਗਿੱਲ)-ਅਜ਼ਾਦੀ ਘੁਲਾਟੀਏ ਕਿਸ਼ਨ ਸਿੰਘ ਬੰਬ ਕਲੱਬ ਜਗਦੇਵ ਕਲਾਂ ਦੇ ਪ੍ਰਧਾਨ ਤੇ ਉੱਘੇ ਸਮਾਜ ਸੇਵਕ ਇੰਦਰਜੀਤ ਸਿੰਘ ਬੰਬ ਦੇ ਉੱਦਮ ਸਦਕਾ ਪਿਛਲੇ 6 ਸਾਲਾਂ ਤੋਂ ਆਪਣੇ ਪਰਿਵਾਰ ਨਾਲੋਂ ਵਿਛੜੇ ਇੱਕ ਨੌਜਵਾਨ ਦਾ ਆਪਣੇ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗਤਕਾ ਖੇਡਾਂ ਦੀ ਸ਼ੁਰੂਆਤ

ਅੰਮਿ੍ਤਸਰ, 13 ਅਕਤੂਬਰ (ਰੇਸ਼ਮ ਸਿੰਘ)¸ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 2 ਦਿਨਾਂ ਚੌਥੀ ਰਾਸ਼ਟਰੀ ਜੂਨੀਅਰ ਤੇ ਸੀਨੀਅਰ ਗਤਕਾ ਚੈਂਪੀਅਨਸ਼ਿਪ ਦਾ ਉਦਘਾਟਨ ਸ੍ਰੀ ਓਮ ਪ੍ਰਕਾਸ਼ ਸੋਨੀ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਪੰਜਾਬ ਵੱਲੋਂ ...

ਪੂਰੀ ਖ਼ਬਰ »

ਅਨਾਜ ਮੰਡੀ 'ਚ 1121 ਬਾਸਮਤੀ ਦੀ ਪਹਿਲੇ ਦਿਨ ਆਮਦ 'ਤੇ 3100 ਰੁਪਏ ਪ੍ਰਤੀ ਕੁਇੰਟਲ ਰੇਟ ਲੱਗਣ 'ਤੇ ਕਿਸਾਨ ਬਾਗੋ ਬਾਗ

ਅਜਨਾਲਾ, 13 ਅਕਤੂਬਰ (ਐਸ. ਪ੍ਰਸ਼ੋਤਮ)¸ ਮਾਰਕੀਟ ਕਮੇਟੀ ਅਜਨਾਲਾ ਵਲੋਂ ਕਿਸਾਨਾਂ ਦੀ ਸਹੂਲਤ ਲਈ ਸਾਉਣੀ ਦੀ ਮੁੱਖ ਫ਼ਸਲ ਝੋਨੇ /ਬਾਸਮਤੀ ਦੀ ਵਿਕਰੀ ਲਈ ਸਥਾਨਕ ਸ਼ਹਿਰ ਦੀ ਪ੍ਰਮੁੱਖ ਅਨਾਜ ਮੰਡੀ ਸਮੇਤ ਸਥਾਪਿਤ ਕੀਤੇ ਗਏ ਖਰੀਦ ਕੇਂਦਰਾਂ ਅਵਾਣ, ਗੱਗੋਮਾਹਲ, ਸੁਧਾਰ, ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭੋਪਾਲ ਵਿਖੇ ਸਜੇ ਵਿਸ਼ਾਲ ਗੁਰਮਤਿ ਸਮਾਗਮ 'ਚ ਭਾਈ ਲੌਾਗੋਵਾਲ ਨੇ ਕੀਤੀ ਸ਼ਿਰਕਤ

ਅੰਮਿ੍ਤਸਰ, 13 ਅਕਤੂਬਰ (ਸਟਾਫ ਰਿਪੋਰਟਰ)¸ਸ਼੍ਰੋਮਣੀ ਕਮੇਟੀ ਵੱਲੋਂ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਨਾਨਕਸਰ ਹਮੀਦੀਆ ਰੋਡ ਭੋਪਾਲ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ...

ਪੂਰੀ ਖ਼ਬਰ »

ਆਸਟ੍ਰੇਲੀਆ ਤੋਂ ਰੀਫਿਊਜ ਹੋਏ ਅਰਸ਼ਦੀਪ ਸਿੰਘ ਦਾ ਟੀਮ ਗਲੋਬਲ ਨੇ 15 ਦਿਨਾਂ 'ਚ ਲਗਵਾਇਆ ਆਸਟ੍ਰੇਲੀਆ ਦਾ ਵੀਜ਼ਾ

ਤਰਨ ਤਾਰਨ, 13 ਅਕਤੂਬਰ (ਹਰਿੰਦਰ ਸਿੰਘ)-'ਟੀਮ ਗਲੋਬਲ' ਇਮੀਗ੍ਰੇਸ਼ਨ ਵਲੋਂ ਇਕ ਹੋਰ ਉਪਲਬੱਧੀ ਹਾਸਲ ਕੀਤੀ ਗਈ ਹੈ, ਜਿਸ ਵਿਚ ਆਸਟ੍ਰੇਲੀਆ ਤੋਂ ਰਿਫਿਊਜ ਹੋਏ ਵਿਅਕਤੀ ਦਾ ਟੀਮ ਗ਼ਲੋਬਲ ਵਲੋਂ ਮੁੜ ਆਸਟ੍ਰੇਲੀਆ ਦਾ ਵੀਜ਼ਾ ਲਗਵਾ ਕੇ ਦਿੱਤਾ ਗਿਆ ਹੈ | ਇਸ ਸਬੰਧੀ ਵੀਜ਼ਾ ...

ਪੂਰੀ ਖ਼ਬਰ »

ਪੰਜਾਬ ਨੰਬਰਦਾਰ ਯੂਨੀਅਨ ਦੀ ਤਹਿਸੀਲ ਪੱਧਰੀ ਇਕੱਤਰਤਾ

ਅਜਨਾਲਾ, 13 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਤਹਿਸੀਲ ਅਜਨਾਲਾ ਦੇ ਨੰਬਰਦਾਰਾਂ ਨੂੰ ਆਉਂਦੀਆਂ ਮੁਸ਼ਕਿਲਾਂ ਅਤੇ ਉਨ੍ਹਾਂ ਦੇ ਹੱਲ ਸੰਬੰਧੀ ਵਿਚਾਰ ਚਰਚਾ ਕਰਨ ਲਈ ਅੱਜ ਸਥਾਨਿਕ ਸ਼ਹਿਰ 'ਚ ਗੁਰਦੁਆਰਾ ਸ਼ਹੀਦਾਂ ਵਾਲਾ ਖੂਹ (ਕਾਲਿਆਂ ਵਾਲਾ ਖ਼ੂਹ) ਵਿਖੇ ਪੰਜਾਬ ...

ਪੂਰੀ ਖ਼ਬਰ »

ਛੱਜਲਵੱਡੀ ਵਿਖੇ ਕਿਰਤੀ ਕਿਸਾਨ ਯੂਨੀਅਨ (ਪੰਜਾਬ) ਦੀ ਮੀਟਿੰਗ

ਟਾਂਗਰਾ, 13 ਅਕਤੂਬਰ (ਹਰਜਿੰਦਰ ਸਿੰਘ ਕਲੇਰ)-ਪਿੰਡ ਛੱਜਲਵੱਡੀ ਵਿਖੇ ਕਿਰਤੀ ਕਿਸਾਨ ਯੂਨੀਅਨ ਦੀ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਅਹਿਮ ਮੀਟਿੰਗ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਪ੍ਰਧਾਨ ਦਾਤਾਰ ਸਿੰਘ ਜ਼ਿਲ੍ਹਾ ਪ੍ਰਧਾਨ ਧਨਵੰਤ ਸਿੰਘ ਖਤਰਾਏ ...

ਪੂਰੀ ਖ਼ਬਰ »

ਆਲ ਪੰਜਾਬ ਆਂਗਣਵਾੜੀ ਵਰਕਰ ਹੈਲਪਰ ਯੂਨੀਅਨ (ਏਟਕ) ਬਲਾਕ ਅਜਨਾਲਾ ਦੀ ਚੋਣ

ਅਜਨਾਲਾ, 13 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਆਲ ਪੰਜਾਬ ਆਂਗਣਵਾੜੀ ਵਰਕਰ ਹੈਲਪਰ ਯੂਨੀਅਨ (ਏਟਕ) ਅਜਨਾਲਾ ਦੀ ਚੋਣ ਮੀਟਿੰਗ ਸੂਬਾ ਜੁਆਇੰਟ ਸਕੱਤਰ ਸਰਬਜੀਤ ਕੌਰ ਅਜਨਾਲਾ ਦੀ ਦੇਖ-ਰੇਖ ਹੇਠ ਹੋਈ | ਇਸ ਚੋਣ ਮੀਟਿੰਗ ਦੌਰਾਨ ਬਲਾਕ ਅਜਨਾਲਾ ਦੇ ਅਹੁਦੇਦਾਰਾਂ ਦੀ ...

ਪੂਰੀ ਖ਼ਬਰ »

ਰਾਜਨ ਸਿੱਧੂ ਬਣੇ ਐਨ.ਆਰ.ਆਈ. ਵਿਭਾਗ ਦੇ ਆਨਰੇਰੀ ਕੋਆਰਡੀਨੇਟਰ

ਬਾਬਾ ਬਕਾਲਾ ਸਾਹਿਬ, 13 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਬਾਬਾ ਬਕਾਲਾ ਸਾਹਿਬ ਉਪ ਮੰਡਲ ਦੇ ਪਿੰਡ ਬੇਦਾਦਪੁਰ ਦੇ ਜੰਮਪਲ ਰਾਜਨ ਸਿੱਧੂ ਨੂੰ ਪੰਜਾਬ ਸਰਕਾਰ ਵਲੋਂ ਐਨ.ਆਰ.ਆਈ. ਵਿਭਾਗ ਦੇ ਆਨਰੇਰੀ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ | ਇਹ ਨਿਯੁਕਤੀ ਐਨ.ਆਰ.ਆਈ. ...

ਪੂਰੀ ਖ਼ਬਰ »

ਆਲ ਪੰਜਾਬ ਆਂਗਣਵਾੜੀ ਵਰਕਰ ਹੈਲਪਰ ਯੂਨੀਅਨ (ਏਟਕ) ਬਲਾਕ ਅਜਨਾਲਾ ਦੀ ਚੋਣ

ਅਜਨਾਲਾ, 13 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਆਲ ਪੰਜਾਬ ਆਂਗਣਵਾੜੀ ਵਰਕਰ ਹੈਲਪਰ ਯੂਨੀਅਨ (ਏਟਕ) ਅਜਨਾਲਾ ਦੀ ਚੋਣ ਮੀਟਿੰਗ ਸੂਬਾ ਜੁਆਇੰਟ ਸਕੱਤਰ ਸਰਬਜੀਤ ਕੌਰ ਅਜਨਾਲਾ ਦੀ ਦੇਖ-ਰੇਖ ਹੇਠ ਹੋਈ | ਇਸ ਚੋਣ ਮੀਟਿੰਗ ਦੌਰਾਨ ਬਲਾਕ ਅਜਨਾਲਾ ਦੇ ਅਹੁਦੇਦਾਰਾਂ ਦੀ ...

ਪੂਰੀ ਖ਼ਬਰ »

ਵਿਦਿਆਰਥੀਆਂ ਨੇ ਧਾਰਮਿਕ ਮੁਕਾਬਲਿਆਂ 'ਚ ਮਾਰੀਆਂ ਮੱਲਾਂ

ਚੱਬਾ, 13 ਅਕਤੂਬਰ (ਜੱਸਾ ਅਨਜਾਣ)-ਸ੍ਰੀ ਗੁਰੁੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਮੰਜੀ ਸਾਹਿਬ ਹਾਲ ਵਿਖੇ ਕਰਵਾਏ ਜਾਂਦੇ ਧਾਰਮਿਕ ਮੁਕਾਬਲਿਆਂ 'ਚ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX