ਤਾਜਾ ਖ਼ਬਰਾਂ


ਵਰਿੰਦਰ ਸੈਣੀ ਭਾਜਪਾ ਦੇ ਜ਼ਿਲ੍ਹਾ ਉਪ ਪ੍ਰਧਾਨ ਨਿਯੁਕਤ
. . .  14 minutes ago
ਬਲਾਚੌਰ, 12 ਜੁਲਾਈ (ਦੀਦਾਰ ਸਿੰਘ ਬਲਾਚੌਰੀਆ) - ਬਲਾਚੌਰ ਇਲਾਕੇ ਦੇ ਨਿਧੜਕ ਆਗੂ ਅਤੇ ਭਾਰਤੀ ਜਨਤਾ...
ਬੈਂਕ 'ਚ ਲੁੱਟ ਦੀ ਵਾਰਦਾਤ ਦੇ ਮਾਮਲੇ ਨੂੰ ਸੁਲਝਾਉਂਦਿਆਂ ਪੁਲਿਸ ਵੱਲੋਂ 3 ਕਾਬੂ
. . .  10 minutes ago
ਐੱਸ.ਏ.ਐੱਸ. ਨਗਰ, 12 ਜੁਲਾਈ (ਜਸਬੀਰ ਸਿੰਘ ਜੱਸੀ)- ਪੀ.ਐਨ.ਬੀ ਬੈਂਕ ਫ਼ੇਜ਼ 3ਏ ਦੀ ਬਰਾਂਚ ਵਿਚ ...
ਤਹਿਰੀਕ-ਏ-ਹੁਰੀਅਤ ਦੇ ਚੇਅਰਮੈਨ ਮੁਹੰਮਦ ਅਸ਼ਰਫ਼ ਸਹਿਰਾਈ ਨੂੰ ਪੁਲਿਸ ਨੇ ਲਿਆ ਹਿਰਾਸਤ 'ਚ
. . .  42 minutes ago
ਸ੍ਰੀਨਗਰ, 12 ਜੁਲਾਈ- ਜੰਮੂ-ਕਸ਼ਮੀਰ ਪੁਲਿਸ ਨੇ ਤਹਿਰੀਕ-ਏ-ਹੁਰੀਅਤ ਦੇ ਚੇਅਰਮੈਨ ਮੁਹੰਮਦ ਅਸ਼ਰਫ਼ ਸਹਿਰਾਈ ਨੂੰ ....
ਮਾਨਸਿਕ ਪਰੇਸ਼ਾਨੀ ਕਾਰਣ ਇਕ ਵਿਅਕਤੀ ਵੱਲੋਂ ਖ਼ੁਦਕੁਸ਼ੀ
. . .  55 minutes ago
ਵੇਰਕਾ, 12 ਜੁਲਾਈ (ਪਰਮਜੀਤ ਸਿੰਘ ਬੱਗਾ)- ਪੁਲਿਸ ਥਾਣਾ ਮੋਹਕਮ ਪੁਰਾ ਖੇਤਰ 'ਚ ਅੱਜ ਸਵੇਰੇ ਇਕ ਵਿਅਕਤੀ ਵੱਲੋਂ ਮਾਨਸਿਕ ...
ਪਾਕਿਸਤਾਨ ਚ ਰੇਲ ਹਾਦਸੇ ਚ ਮਾਰੇ ਗਏ ਸਿੱਖਾਂ ਦੀ ਯਾਦ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਅਰਦਾਸ ਸਮਾਗਮ ਕਰਵਾਇਆ
. . .  about 1 hour ago
ਅੰਮ੍ਰਿਤਸਰ 12 ਜੁਲਾਈ (ਜਸਵੰਤ ਸਿੰਘ ਜੱਸ) - ਪਿਛਲੇ ਦਿਨੀਂ ਪਾਕਿਸਤਾਨ ਵਿਚ ਗੁਰਧਾਮਾਂ ਦੀ ਯਾਤਰਾ ਕਰ ਰਹੇ ਪਾਕਿਸਤਾਨੀ ਸਿੱਖਾਂ ਦੇ ਵਾਹਨ ਦੇ ਇੱਕ ਟਰੇਨ ਨਾਲ ਟਕਰਾਅ ਜਾਣ ਕਾਰਨ ਮਾਰੇ ਗਏ ਸਿੱਖਾਂ ਦੀ ਯਾਦ ਵਿੱਚ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦਾਸ ਰੀ ਮੰਜੀ ਸਾਹਿਬ ਦੀਵਾਨ...
ਜ਼ਿਲ੍ਹਾ ਸੰਗਰੂਰ ਵਿਚ ਕੋਰੋਨਾ ਕਾਰਨ ਹੋਈ 19ਵੀਂ ਮੌਤ
. . .  about 1 hour ago
ਸੰਗਰੂਰ, 12 ਜੁਲਾਈ (ਧੀਰਜ ਪਸ਼ੋਰੀਆ) - ਜ਼ਿਲ੍ਹਾ ਸੰਗਰੂਰ ਵਿਚ ਅੱਜ ਸਵੇਰੇ ਕੋਰੋਨਾ ਨੇ 19ਵੀਂ ਜਾਨ ਲੈ ਲਈ ਹੈ। ਮ੍ਰਿਤਕ 90 ਸਾਲਾ ਔਰਤ ਸ਼ਰੀਫਾ ਜੋ ਮਲੇਰਕੋਟਲਾ ਦੀ ਰਹਿਣ ਵਾਲੀ ਸੀ 2 ਜੁਲਾਈ ਤੋਂ ਡੀ ਐਮ ਸੀ ਲੁਧਿਆਣਾ ਵਿਖੇ ਦਾਖਲ ਸੀ। ਮਲੇਰਕੋਟਲਾ ਸਿਹਤ ਬਲਾਕ ਵਿਚ ਇਹ 14 ਵੀਂ ਮੌਤ ਹੈ ਅਤੇ...
ਮੀਂਹ ਕਾਰਨ ਮੌਸਮ ਹੋਇਆ ਸੁਹਾਵਣਾ, ਸੰਗਰੂਰ ਹੋਇਆ ਜਲਥਲ
. . .  about 2 hours ago
ਸੰਗਰੂਰ/ਬਾਘਾ ਪੁਰਾਣਾ/ਓਠੀਆਂ, 12 ਜੁਲਾਈ (ਧੀਰਜ ਪਸ਼ੋਰੀਆ/ਬਲਰਾਜ ਸਿੰਗਲਾ/ਗੁਰਵਿੰਦਰ ਸਿੰਘ) - ਬੀਤੀ ਰਾਤ ਸੰਗਰੂਰ 'ਚ ਹੋਈ ਭਾਰੀ ਬਰਸਾਤ ਨਾਲ ਸੰਗਰੂਰ ਪੂਰੀ ਤਰ੍ਹਾਂ ਜਲਥਲ ਹੋ ਗਿਆ।ਬੇਸ਼ਕ ਮੌਸਮ ਸੁਹਾਵਨਾ ਹੋ ਗਿਆ। ਪਰ ਥਾਂ ਥਾਂ ਜਮਾਂ ਹੋਏ ਪਾਣੀ ਨੇ ਲੋਕਾਂ ਦੀਆਂ ਪ੍ਰੇਸ਼ਾਨੀਆਂ 'ਚ ਵਾਧਾ ਕਰ ਦਿੱਤਾ...
ਕੋਰੋਨਾ ਪਾਜ਼ੀਟਿਵ ਅਮਿਤਾਭ ਬੱਚਨ ਦੀ ਹਾਲਤ ਸਥਿਰ
. . .  about 3 hours ago
ਮੁੰਬਈ, 12 ਜੁਲਾਈ - ਕੋਰੋਨਾ ਵਾਇਰਸ ਦੀ ਲਪੇਟ 'ਚ ਆਏ ਬਾਲੀਵੁੱਡ ਸਟਾਰ ਅਮਿਤਾਭ ਬੱਚਨ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਮੁੰਬਈ ਦੇ ਨਾਨਾਵਤੀ ਹਸਪਤਾਲ ਨੇ ਇਕ ਬਿਆਨ ਜਾਰੀ ਕਰ ਕੇ ਕਿਹਾ ਕਿ ਉਨ੍ਹਾਂ 'ਚ ਕੋਰੋਨਾ ਵਾਇਰਸ ਦੇ ਹਲਕੇ ਲੱਛਣ ਹਨ ਤੇ ਉਨਾਂ੍ਹ ਨੂੰ ਹਸਪਤਾਲ ਦੇ ਆਈਸੋਲੇਸ਼ਨ ਵਾਰਡ...
ਭਰਾ ਨੇ ਕੀਤੀ ਭੈਣ ਦੀ ਗੋਲੀ ਮਾਰ ਕੇ ਹੱਤਿਆ
. . .  about 4 hours ago
ਰੁੜਕਾ ਕਲਾਂ,12 ਜੁਲਾਈ (ਦਵਿੰਦਰ ਸਿੰਘ ਖਾਲਸਾ)- ਜਿਲ੍ਹਾ ਜਲੰਧਰ ਦੇ ਪਿੰਡ ਰੁੜਕਾ ਕਲਾਂ ਵਿਖੇ ਅੱਜ ਤੜਕਸਾਰ ਵਾਪਰੀ ਦੁਖਦਾਈ ਘਟਨਾ ਵਿਚ ਇਕ ਭਰਾ ਨੇ ਆਪਣੀ ਭੈਣ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਮਿਲੀ ਜਾਣਕਾਰੀ ਮੁਤਾਬਕ ਪੱਤੀ ਰਾਵਲ ਕੀ ਪਾਸਲਾ ਰੋਡ 'ਤੇ ਘਰ ਵਿਚ ਸੌਂ ਰਹੀ ਆਪਣੀ ਭੈਣ...
ਇਕ ਹੋਰ ਪ੍ਰਵਾਸੀ ਭਾਰਤੀ ਨਿਕਲਿਆ ਕਰੋਨਾ ਪੀੜਤ
. . .  about 4 hours ago
ਖਮਾਣੋਂ, 12 ਜੁਲਾਈ (ਪਰਮਵੀਰ ਸਿੰਘ) - ਬੀਤੇ ਦਿਨ ਬਲਾਕ ਖਮਾਣੋਂ ਦੇ ਪਿੰਡ ਜਟਾਣਾ ਉੱਚਾ ਦਾ ਪ੍ਰਵਾਸੀ ਭਾਰਤੀ ਕਰੋਨਾ ਪੀੜਤ ਮਿਲ ਚੁੱਕਾ ਹੈ। ਇਸ ਦੇ ਨਾਲ ਹੀ ਬਲਾਕ ਦੇ ਪਿੰਡ ਅਜਮੇਰ ਦੇ ਕੁਵੈਤ ਤੋਂ ਪਰਤੇ ਵਿਅਕਤੀ ਦੀ ਕਰੋਨਾ ਰਿਪੋਰਟ ਪੋਜ਼ਿਟਿਵ ਆਈ ਹੈ। ਡਾਕਟਰ ਨਰੇਸ਼ ਚੌਹਾਨ ਨੇ ਦੱਸਿਆ ਕਿ ਪੀੜਤ...
ਅੱਜ ਦਾ ਵਿਚਾਰ
. . .  about 4 hours ago
ਮੁੰਬਈ : ਅਭਿਸ਼ੇਕ ਬਚਨ ਵੀ ਕੋਰੋਨਾ ਪਾਜ਼ੀਟਿਵ
. . .  1 day ago
ਮੁੰਬਈ : ਬਾਲੀਵੁੱਡ ਸਿਤਾਰਿਆਂ ਤੇ ਕ੍ਰਿਕਟ ਜਗਤ ਨੇ ਅਮਿਤਾਭ ਬਚਨ ਦੇ ਜਲਦੀ ਠੀਕ ਹੋਣ ਲਈ ਕੀਤੀ ਪ੍ਰਾਰਥਨਾ
. . .  1 day ago
ਮੁੰਬਈ : ਸੁਪਰ ਸਟਾਰ ਅਮਿਤਾਭ ਬਚਨ ਨਾਨਾਵਤੀ ਹਸਪਤਾਲ 'ਚ ਦਾਖ਼ਲ
. . .  1 day ago
ਮੁੰਬਈ ,11 ਜੁਲਾਈ ,{ ਪੰਨੂ }-ਸੁਪਰ ਸਟਾਰ ਅਮਿਤਾਭ ਬਚਨ ਨਾਨਾਵਤੀ ਹਸਪਤਾਲ 'ਚ ਦਾਖ਼ਲ । ਸੂਤਰਾਂ ਦਾ ਕਹਿਣਾ ਹੈ ਕਿ ਪੂਰੇ ਪਰਿਵਾਰ ਦਾ ਕੋਰੋਨਾ ਟੈਸਟ ਹੋਇਆ ਹੈ । ਅਮਿਤਾਭ ਬਚਨ ਦੇ ਕੋਰੋਨਾ ਦੀ ਪੁਸ਼ਟੀ ਹੋਈ ਹੈ ।
ਲੋਹੀਆਂ (ਜਲੰਧਰ) 'ਚ 2 ਪਾਜ਼ੀਟਿਵ ਮਰੀਜ਼ ਹੋਰ ਆਉਣ ਨਾਲ 'ਕੋਰੋਨਾ' ਨੇ ਫੜੀ ਰਫ਼ਤਾਰ
. . .  1 day ago
ਲੋਹੀਆਂ ਖ਼ਾਸ, 11 ਜੁਲਾਈ (ਗੁਰਪਾਲ ਸਿੰਘ ਸ਼ਤਾਬਗੜ) ਲੰਘੀ 5 ਜੁਲਾਈ ਨੂੰ ਇਲਾਕੇ 'ਚ ਆਏ 2 ਪਾਜ਼ੀਟਿਵ ਮਾਮਲਿਆਂ ਤੋਂ ਬਾਅਦ ਅੱਜ 2 ਹੋਰ ਪਾਜ਼ੀਟਿਵ ਮਰੀਜ਼ ਮਿਲਣ ਨਾਲ ਕੋਰੋਨਾ ਵਾਇਰਸ ਨੇ ਲੋਹੀਆਂ 'ਚ ਰਫ਼ਤਾਰ ਫੜ ਲਈ ਲਗਦੀ ਹੈ, ਜਿਸ ਨਾਲ ਇਲਾਕੇ 'ਚ ਕੋਰੋਨਾ ਨੂੰ ਲੈ ਕੇ ਚਿੰਤਾ ਦਾ ਮਾਹੌਲ ਬਣ ਗਿਆ ਹੈ। ਸਿਵਲ ਹਸਪਤਾਲ...
ਨੱਥੇਵਾਲ (ਜਲੰਧਰ) 'ਚ 6 ਮਜ਼ਦੂਰਾਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  1 day ago
ਜੰਡਿਆਲਾ ਮੰਜਕੀ,11ਜੁਲਾਈ (ਸੁਰਜੀਤ ਸਿੰਘ ਜੰਡਿਆਲਾ) - ਐੱਸ.ਐਮ.ਓ ਡਾ. ਪਰਮਿੰਦਰ ਕੌਰ ਨੇ ਦੱਸਿਆ ਕਿ ਮੱੁਢਲਾ ਸਿਹਤ ਕੇਂਦਰ ਜੰਡਿਆਲਾ ਅਧੀਨ ਆਉਂਦੇ ਪਿੰਡ ਨੱਥੇਵਾਲ ਵਿਚ ਅੱਜ 6 ਵਿਅਕਤੀਆਂ ਰਾਜੂ ਮਹਾਤੋ, ਧੂਰੀ ਮਹਾਤੋ,ਵਿਸ਼ਵਨਾਥ ਰਾਮ, ਜਤਿੰਦਰ ਮਹਾਤੋ, ਵੈਦਨਾਥ ਮਹਾਤੋ ਜਗਦੀਸ਼ ਮਹਾਤੋ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ...
ਸੁਨਾਮ (ਸੰਗਰੂਰ) ’ਚ ਅੱਜ ਦੋ ਹੋਰ ਕੇਸ ਆਏ ਕੋਰੋਨਾ ਪਾਜ਼ੀਟਿਵ
. . .  1 day ago
ਸੁਨਾਮ ਊਧਮ ਸਿੰਘ ਵਾਲਾ 11 ਜੁਲਾਈ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ) - ਅੱਜ ਕੋਰੋਨਾ ਦੇ 2 ਹੋਰ ਕੇਸ ਪਾਜ਼ੀਟਿਵ ਆਉਣ ਕਾਰਨ ਸੁਨਾਮ ਸ਼ਹਿਰ ’ਚ ਸਹਿਮ ਦਾ ਮਾਹੌਲ ਹੈ।ਸ਼ਹੀਦ ਊਧਮ ਸਿੰਘ ਸਿਵਲ ਹਸਪਤਾਲ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ.ਸੰਜੇ ਕਾਮਰਾ ਨੇ ਕੋਰੋਨਾ ਪਾਜ਼ੀਟਿਵ ਕੇਸਾਂ ਦੀ ਪੁਸ਼ਟੀ...
ਲੁਧਿਆਣਾ 'ਚ ਪ੍ਰਾਪਰਟੀ ਕਾਰੋਬਾਰੀ ਦਾ ਕਤਲ
. . .  1 day ago
ਲੁਧਿਆਣਾ, 11 ਜੁਲਾਈ (ਪਰਮਿੰਦਰ ਸਿੰਘ ਅਹੂਜਾ) - ਥਾਣਾ ਡਵੀਜ਼ਨ ਨੰਬਰ ਪੰਜ ਦੇ ਘੇਰੇ ਅੰਦਰ ਪੈਂਦੇ ਇਲਾਕੇ ਮਲਹਾਰ ਸੜਕ ਤੇ ਨੌਕਰ ਵੱਲੋਂ ਪ੍ਰਾਪਰਟੀ ਕਾਰੋਬਾਰੀ ਦਾ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿ੍ਰਤਕ ਦੀ ਸ਼ਨਾਖ਼ਤ ਸ਼ਮਸ਼ੇਰ ਸਿੰਘ ਅਟਵਾਲ (60) ਵਜੋਂ ਕੀਤੀ ਗਈ ਹੈ। ਜਾਂਚ ਕਰ ਰਹੇ ਅਧਿਕਾਰੀ...
ਪ੍ਰਸਿੱਧ ਗਾਇਕ ਗੁਰਨਾਮ ਭੁੱਲਰ ਗ੍ਰਿਫ਼ਤਾਰ
. . .  1 day ago
ਘਨੌਰ/ਪਟਿਆਲਾ, 11 ਜੁਲਾਈ (ਜਾਦਵਿੰਦਰ ਸਿੰਘ ਜੋਗੀਪੁਰ) - ਰਾਜਪੁਰਾ ਤੋਂ ਚੰਡੀਗੜ੍ਹ ਮੁੱਖ ਸੜਕ ਤੇ ਸਥਿਤ ਇੱਕ ਹੱਬ 'ਚ ਪੰਜਾਬ ਦੇ ਪ੍ਰਸਿੱਧ ਅਦਾਕਾਰ ਅਤੇ ਗਾਇਕ ਗੁਰਨਾਮ ਭੁੱਲਰ ਵਿਰੁੱਧ ਪੁਲਸ ਵੱਲੋਂ ਮੁਕੱਦਮਾ ਦਰਜ਼ ਕਰਨ ਉਪਰµਤ ਮੌਕੇ ਤੋਂ ਗ੍ਰਿਫ਼ਤਾਰ ਕਰਨ ਦਾ ਮਾਮਲਾ ਸਾਹਮਣੇ...
ਰਾਹੋਂ (ਨਵਾਂਸ਼ਹਿਰ) ਦੇ 2 ਸਾਲਾ ਬੱਚੇ ਅਤੇ 9 ਔਰਤਾਂ ਸਮੇਤ 23 ਦੀ ਰਿਪੋਰਟ ਕੋਰੋਨਾ ਪਾਜ਼ੀਟਿਵ
. . .  1 day ago
ਨਵਾਂਸ਼ਹਿਰ,11 ਜੁਲਾਈ (ਗੁਰਬਖ਼ਸ਼ ਸਿੰਘ ਮਹੇ) - ਅੱਜ ਸਵੇਰੇ ਇਕ ਔਰਤ ਸਮੇਤ ਆਏ 6 ਕੋਰੋਨਾ ਪਾਜ਼ੀਟਿਵ ਮਰੀਜ਼ਾਂ ਤੋਂ ਬਾਅਦ ਕਸਬਾ ਰਾਹੋਂ ਦੇ ਦੋ ਸਾਲਾ ਬੱਚੇ, 9 ਔਰਤਾਂ ਸਮੇਤ 23 ਵਿਅਕਤੀਆਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਹੁਣ ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਦੇ ਐਕਟਿਵ ਮਰੀਜ਼ਾਂ ਦੀ ਗਿਣਤੀ...
ਕਪੂਰਥਲਾ 'ਚ ਇਕ ਹੋਰ ਵਿਅਕਤੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ
. . .  1 day ago
ਕਪੂਰਥਲਾ, 11 ਜੁਲਾਈ (ਅਮਰਜੀਤ ਕੋਮਲ)-ਕੋਰੋਨਾ ਵਾਇਰਸ ਦੀ ਜਾਂਚ ਲਈ ਸਿਹਤ ਵਿਭਾਗ ਵੱਲੋਂ ਲਏ ਗਏ 297 ਸੈਂਪਲਾਂ ਵਿਚੋਂ ਇਕ ਵਿਅਕਤੀ ਦੀ ਰਿਪੋਰਟ ਪਾਜ਼ੀਟਿਵ ਆਈ ਹੈ, ਜਦਕਿ 296 ਸੈਂਪਲ ਨੈਗੇਟਿਵ ਪਾਏ ਗਏ ਹਨ। ਡਾ: ਜਸਮੀਤ ਬਾਵਾ ਸਿਵਲ ਸਰਜਨ ਕਪੂਰਥਲਾ ਨੇ ਦੱਸਿਆ ਕਿ ਜਿਸ ਵਿਅਕਤੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ...
ਨਾਭਾ ਵਿਚ ਆਇਆ ਇੱਕ ਹੋਰ ਕੋਰੋਨਾ ਪਾਜ਼ੀਟਿਵ
. . .  1 day ago
ਨਾਭਾ, 11 ਜੁਲਾਈ (ਅਮਨਦੀਪ ਸਿੰਘ ਲਵਲੀ) - ਹਲਕਾ ਨਾਭਾ ਅੰਦਰ ਲਗਾਤਾਰ ਕੋਰੋਨਾ ਮਰੀਜ਼ਾ ਦੇ ਆਉਣ ਕਾਰਨ ਆਮ ਜਾਨਤਾ ਵਿੱਚ ਡਰ ਦਾ ਮਾਹੌਲ ਵਧਦਾ ਜਾ ਰਿਹਾ ਹੈ। ਸ਼ਹਿਰ ਨਾਭਾ ਦੇ ਅਜੀਤ ਨਗਰ ਦਾ ਵਸਨੀਕ ਜਿਸ ਦੀ ਉਮਰ 31 ਸਾਲ ਹੈ ਕੋਰੋਨਾ ਪਾਜ਼ੀਟਿਵ ਆਇਆ ਹੈ। ਜਿਸ ਸਬੰਧੀ ਸਿਹਤ ਵਿਭਾਗ...
ਪਿੰਡ ਸੇਖ ਕੁਤਬ (ਲੁਧਿਆਣਾ) ਦੇ ਨੌਜਵਾਨ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  1 day ago
ਬਰਨਾਲਾ 'ਚ ਕੋਰੋਨਾ ਦੇ ਦੋ ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਬਰਨਾਲਾ, 11 ਜੁਲਾਈ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਬਰਨਾਲਾ 'ਚ ਅੱਜ ਦੋ ਹੋਰ ਨਵੇਂ ਕੋਰੋਨਾ...
15 ਹਜ਼ਾਰ ਬੋਤਲਾਂ ਦੇਸੀ ਲਾਹਣ ਬਰਾਮਦ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 28 ਅੱਸੂ ਸੰਮਤ 551

ਬਰਨਾਲਾ

ਬਰਨਾਲਾ ਜੇਲ੍ਹ ਅੱਗੇ ਚੱਲ ਰਹੇ ਪੱਕੇ ਮੋਰਚੇ ਦੀ ਅਗਲੇਰੀ ਵਿਉਂਤਬੰਦੀ ਸਬੰਧੀ ਮੀਟਿੰਗ

ਬਰਨਾਲਾ, 13 ਅਕਤੂਬਰ (ਧਰਮਪਾਲ ਸਿੰਘ)-ਲੋਕ ਆਗੂ ਮਨਜੀਤ ਧਨੇਰ ਦੀ ਉਮਰ ਕੈਦ ਸਜ਼ਾ ਰੱਦ ਕਰਾਉਣ ਲਈ ਬਰਨਾਲਾ ਜੇਲ੍ਹ ਅੱਗੇ ਚੱਲ ਰਹੇ ਪੱਕੇ ਮੋਰਚੇ ਦੀ ਅਗਲੇਰੀ 15 ਰੋਜ਼ਾ ਵਿਉਂਤਬੰਦੀ ਸਬੰਧੀ ਸੰਘਰਸ਼ ਕਮੇਟੀ, ਪੰਜਾਬ ਦੀ ਮੀਟਿੰਗ ਤਰਕਸ਼ੀਲ ਭਵਨ ਬਰਨਾਲਾ ਵਿਖੇ ਸੰਘਰਸ਼ ਕਮੇਟੀ, ਪੰਜਾਬ ਦੇ ਕਨਵੀਨਰ ਬੂਟਾ ਸਿੰਘ ਬੁਰਜਗਿੱਲ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਤੋਂ ਤੁਰੰਤ ਬਾਅਦ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਸੁਖਦੇਵ ਸਿੰਘ ਕੋਕਰੀਕਲਾਂ ਨੇ ਦੱਸਿਆ ਕਿ ਲੋਕ ਆਗੂ ਮਨਜੀਤ ਧਨੇਰ ਦੀ ਸਜ਼ਾ ਰੱਦ ਕਰਾਉਣ ਲਈ ਮੋਰਚਾ 20 ਸਤੰਬਰ ਤੋਂ ਪਟਿਆਲਾ ਸ਼ੁਰੂ ਕੀਤਾ ਸੀ | ਇਸੇ ਸੰਘਰਸ਼ ਦੇ ਚੱਲਦਿਆਂ ਹੀ ਸਰਕਾਰ ਨੇ ਚੁੱਪੀ ਤੋੜੀ ਸੀ ਅਤੇ ਰਾਜਪਾਲ ਪੰਜਾਬ ਵਲੋਂ 22 ਜੁਲਾਈ 2019 ਨੰੂ ਕੁਝ ਇਤਰਾਜ਼ ਲਗਾ ਕੇ ਪੰਜਾਬ ਸਰਕਾਰ ਨੂੰ ਵਾਪਸ ਭੇਜੀ ਫਾਈਲ ਜਲਦ ਇਤਰਾਜ਼ ਦੂਰ ਕਰ ਕੇ ਰਾਜਪਾਲ ਪੰਜਾਬ ਨੂੰ ਦਾ ਭਰੋਸਾ ਦਿੱਤਾ ਸੀ | ਤਦ ਹੀ ਸੰਘਰਸ਼ ਕਮੇਟੀ ਨੇ ਆਪਣਾ ਪਟਿਆਲਾ ਪੱਕਾ ਮੋਰਚਾ ਮੁਲਤਵੀ ਕੀਤਾ ਸੀ ਤਾਂ ਜੋ ਸਰਕਾਰ ਸੰਘਰਸ਼ ਕਮੇਟੀ ਨਾਲ ਕੀਤੇ ਵਾਅਦੇ ਅਨੁਸਾਰ ਮਨਜੀਤ ਧਨੇਰ ਦੀ ਸਜ਼ਾ ਰੱਦ ਕਰੇ | ਪਰ ਹਾਕਮਾਂ ਦੇ ਵਾਅਦੇ ਕਦੇ ਪੂਰੇ ਨਹੀਂ ਹੁੰਦੇ ਇਹੋ ਗੱਲ ਸੱਚ ਸਾਬਤ ਹੋਈ ਹੈ ਕਿ ਮਨਜੀਤ ਧਨੇਰ ਦੇ ਜੇਲ੍ਹ ਗਏ ਨੂੰ 15 ਦਿਨ ਦਾ ਸਮਾਂ ਬੀਤਣ ਵਾਲਾ ਹੈ | ਇਸੇ ਹੀ ਤਰ੍ਹਾਂ 22 ਅਕਤੂਬਰ ਨੂੰ ਨੌਜਵਾਨ, ਵਿਦਿਆਰਥੀ ਸ਼ਾਮਿਲ ਹੋ ਕੇ ਮੋਰਚੇ ਦੀ ਜਿੰਮੇਵਾਰੀ ਸੰਭਾਲਣਗੇ | ਮੀਟਿੰਗ ਵਿਚ ਗੁਰਦੀਪ ਸਿੰਘ ਰਾਮਪੁਰਾ, ਸੁਖਦੇਵ ਸਿੰਘ ਕੋਕਰੀਕਲਾਂ, ਸ਼ਿੰਗਾਰਾ ਸਿੰਘ ਮਾਨ, ਰਮਿੰਦਰ ਸਿੰਘ ਪਟਿਆਲਾ, ਗੁਰਨਾਮ ਸਿੰਘ ਭੀਖੀ, ਦਵਿੰਦਰ ਪੂਨੀਆ, ਕਰਮਜੀਤ ਸਿੰਘ ਬੀਹਲਾ, ਰਜਿੰਦਰ ਭਦੌੜ, ਗੁਰਮੇਲ ਠੁੱਲੀਵਾਲ, ਪ੍ਰੇਮ ਕੁਮਾਰ, ਮਹਿੰਦਰ ਸਿੰਘ ਅੱਚਰਵਾਲ, ਸੁਖਦੇਵ ਸਿੰਘ ਅਤਲਾ, ਰਣਬੀਰ ਸਿੰਘ ਰੰਧਾਵਾ ਆਦਿ ਆਗੂ ਸ਼ਾਮਿਲ ਹੋਏ |

550 ਸਾਲਾ ਪੁਰਬ ਨੂੰ ਸਮਰਪਿਤ ਸ਼ਹਿਣਾ ਤੋਂ ਤਖ਼ਤੂਪੁਰਾ ਸਾਹਿਬ ਨਗਰ ਕੀਰਤਨ ਹੋਇਆ ਰਵਾਨਾ

ਸ਼ਹਿਣਾ, 13 ਅਕਤੂਬਰ (ਸੁਰੇਸ਼ ਗੋਗੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸ਼ਹਿਣਾ ਦੇ ਗੁਰਦੁਆਰਾ ਪਾਤਿਸ਼ਾਹੀ ਛੇਵੀਂ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਅਰਦਾਸ ...

ਪੂਰੀ ਖ਼ਬਰ »

ਨਤੀਜੇ ਰਹੇ ਸ਼ਾਨਦਾਰ

ਧੂਰੀ, 13 ਅਕਤੂਬਰ (ਭੁੱਲਰ)-ਕਾਲਜ ਪਿ੍ੰਸੀਪਲ ਡਾ.ਸਵਿੰਦਰ ਸਿੰਘ ਛੀਨਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬੀ.ਬੀ.ਏ. ਭਾਗ ਦੂਜਾ (ਸਮੈਸਟਰ ਚੌਥਾ) ਦਾ ਨਤੀਜਾ ਸ਼ਾਨਦਾਰ ਰਿਹਾ | ਉਨ੍ਹਾਂ ਨੇ ਪਹਿਲੇ ਗੁਰਪ੍ਰੀਤ ਕੌਰ, ਦੂਜੇ ਸੁਖਵੀਰ ਕੌਰ ਤੇ ਤੀਜੇ ਬਲਪ੍ਰੀਤ ਸਿੰਘ ਸਥਾਨ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਦਾ ਜਨਮ ਦਿਹਾੜਾ ਮਨਾਇਆ

ਸ਼ਹਿਣਾ, 13 ਅਕਤੂਬਰ (ਸਰੇਸ਼ ਗੋਗੀ)-ਸ਼ਹਿਣਾ ਵਿਖੇ ਮਹਾਂਰਿਸ਼ੀ ਭਗਵਾਨ ਵਾਲਮੀਕ ਜੀ ਦਾ ਜਨਮ ਦਿਹਾੜਾ ਪ੍ਰਬੰਧਕੀ ਕਮੇਟੀ ਵਲੋਂ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਆਰੰਭ ਸੀ੍ਰ ਰਮਾਇਣ ਦੇ ਪਾਠਾਂ ਦੇ ਭੋਗ ਪਾਏ ਗਏ | ਇਸ ਮੌਕੇ ਪ੍ਰਧਾਨ ਚਮਕੌਰ ਸਿੰਘ, ...

ਪੂਰੀ ਖ਼ਬਰ »

ਪਿੰਡ ਚੀਮਾ ਵਾਸੀਆਂ ਨੇ ਰਸਤਾ ਪੱਕਾ ਕਰਨ ਦੀ ਕੀਤੀ ਮੰਗ

ਟੱਲੇਵਾਲ, 13 ਅਕਤੂਬਰ (ਸੋਨੀ ਚੀਮਾ)-ਪਿੰਡ ਚੀਮਾ ਤੋਂ ਪੱਖੋਕੇ ਨੂੰ ਜਾਣ ਵਾਲੇ ਕੱਚੇ ਰਸਤੇ ਨੂੰ ਪੱਕਾ ਕਰਨ ਲਈ ਰਸਤੇ 'ਤੇ ਵੱਸਦੇ ਘਰਾਂ ਅਤੇ ਬਾਬਾ ਲੱਖ ਦਾਤਾ ਪੀਰਖਾਨਾ ਚੀਮਾ ਦੇ ਸ਼ਰਧਾਲੂਆਂ ਵਲੋਂ ਇਸ ਰਸਤੇ ਨੂੰ ਲੈ ਕੇ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਪੰਚਾਇਤੀ ...

ਪੂਰੀ ਖ਼ਬਰ »

ਨਿੱਜੀ ਰੰਜਸ਼ ਤਹਿਤ ਫਾਇਰ ਕਰਨ ਦੇ ਦੋਸ਼ 'ਚ ਪਰਚਾ ਦਰਜ

ਟੱਲੇਵਾਲ, 13 ਅਕਤੂਬਰ (ਸੋਨੀ ਚੀਮਾ)-ਥਾਣਾ ਟੱਲੇਵਾਲ ਅਧੀਨ ਆਉਂਦੇ ਪਿੰਡ ਚੰੂਘਾਂ ਵਿਖੇ ਬੀਤੀ ਰਾਤ ਹਵਾਈ ਫਾਇਰ ਕਰਨ ਦੇ ਮਾਮਲੇ ਵਿਚ ਚਾਰ ਵਿਅਕਤੀਆਂ ਿਖ਼ਲਾਫ਼ ਪਰਚਾ ਦਰਜ ਕੀਤਾ ਗਿਆ ਹੈ | ਥਾਣਾ ਮੁਖੀ ਜਸਵੀਰ ਸਿੰਘ ਬੁੱਟਰ ਨੇ ਦੱਸਿਆ ਕਿ ਅਮਨਦੀਪ ਸਿੰਘ ਪੱੁਤਰ ...

ਪੂਰੀ ਖ਼ਬਰ »

ਚੋਰਾਂ ਵਲੋਂ ਦੋ ਮੱਝਾਂ ਚੋਰੀ

ਟੱਲੇਵਾਲ, 13 ਅਕਤੂਬਰ (ਸੋਨੀ ਚੀਮਾ)-ਪਿੰਡ ਪੱਖੋਕੇ ਵਿਖੇ ਬੀਤੀ ਰਾਤ ਚੋਰਾਂ ਵਲੋਂ ਦੋ ਮੱਝਾਂ ਚੋਰੀ ਕਰ ਲਈਆਂ ਗਈਆਂ | ਇਸ ਸਬੰਧੀ ਜਾਣਕਾਰੀ ਦਿੰਦਿਆਂ ਤਰਲੋਚਨ ਸਿੰਘ ਪੱੁਤਰ ਛੋਟਾ ਸਿੰਘ ਵਾਸੀ ਪੱਖੋਕੇ ਨੇ ਦੱਸਿਆ ਕਿ ਪਿੰਡ ਦੇ ਮੇਨ ਚੌਕ ਵਿਚ ਉਸ ਦੀ ਬਾਹਰਲੇ ਘਰ ਵਿਖੇ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਸ਼ਹਿਣਾ ਵਲੋਂ ਹੱਡੀਆਂ ਦਾ ਜਾਂਚ ਕੈਂਪ ਲਾਇਆ

ਸ਼ਹਿਣਾ, 13 ਅਕਤੂਬਰ (ਸੁਰੇਸ਼ ਗੋਗੀ)-ਲਾਇਨਜ਼ ਕਲੱਬ ਸ਼ਹਿਣਾ ਵਲੋਂ ਹੱਡੀਆਂ ਦੀਆਂ ਬਿਮਾਰੀਆਂ ਸਬੰਧੀ ਜਾਂਚ ਕੈਂਪ ਸੀਨੀਅਰ ਸੈਕੰਡਰੀ ਸਕੂਲ ਪੱੁਤਰੀ ਪਾਠਸ਼ਾਲਾ ਸ਼ਹਿਣਾ ਵਿਖੇ ਲਗਾਇਆ ਗਿਆ | ਹੱਡੀਆਂ ਦੀਆਂ ਬਿਮਾਰੀਆਂ ਦੇ ਮਾਹਿਰ ਡਾ: ਹਰੀਸ਼ ਮਿੱਤਲ ਐਮ.ਐਸ. ਨੇ ...

ਪੂਰੀ ਖ਼ਬਰ »

ਕਵੀਆਂ ਨੇ ਗੁਰੂ ਨਾਨਕ ਪਾਤਸ਼ਾਹ ਨੰੂ ਕਵਿਤਾਵਾਂ ਰਾਹੀ ਕੀਤਾ ਸਿਜਦਾ

ਸੰਗਰੂਰ, 13 ਅਕਤੂਬਰ (ਸੁਖਵਿੰਦਰ ਸਿੰਘ ਫੁੱਲ)- ਸਥਾਨਕ ਲਾਈਫ਼ ਗਾਰਡ ਨਰਸਿੰਗ ਇੰਸਟੀਚਿਊਟ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੰੂ ਸਮਰਪਿਤ ਹੋਏ ਕਵੀ ਦਰਬਾਰ ਦੌਰਾਨ ਪੰਜਾਬ ਦੇ ਵੱਖ-ਵੱਖ ਖੇਤਰਾਂ ਵਿਚੋਂ ਆਏ ਕਵੀਆਂ ਨੇ ਆਪਣੀਆਂ ਨਜ਼ਮਾਂ ...

ਪੂਰੀ ਖ਼ਬਰ »

ਮਾਲਵਾ ਸਾਹਿਤ ਸਭਾ ਬਰਨਾਲਾ ਵਲੋਂ ਡਾ. ਸੁਰਜੀਤ ਬਰਾੜ ਦੇ ਕਹਾਣੀ ਸੰਗ੍ਰਹਿ 'ਕਾਲੀ ਗੁਫ਼ਾ' ਦਾ ਲੋਕ ਅਰਪਣ

ਬਰਨਾਲਾ, 13 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਮਾਲਵਾ ਸਾਹਿਤ ਸਭਾ ਬਰਨਾਲਾ ਵਲੋਂ ਪੰਜਾਬ ਆਈ.ਟੀ.ਆਈ. ਵਿਖੇ ਸਾਹਿਤਕ ਸਮਾਗਮ ਕਰਵਾਇਆ ਗਿਆ ਜਿਸ ਵਿਚ ਪ੍ਰਸਿੱਧ ਆਲੋਚਕ ਅਤੇ ਕਹਾਣੀਕਾਰ ਡਾ. ਸੁਰਜੀਤ ਬਰਾੜ ਦੇ ਕਹਾਣੀ ਸੰਗ੍ਰਹਿ ਕਾਲੀ ਗੁਫ਼ਾ ਦਾ ਲੋਕ ਅਰਪਣ ਕੀਤਾ ਗਿਆ | ...

ਪੂਰੀ ਖ਼ਬਰ »

ਗਾਰਗੀ ਫਾਊਾਡੇਸ਼ਨ ਦੇ ਸਹਿਯੋਗ ਨਾਲ ਲਗਾਈ ਗਈ ਫੋਟੋ ਪ੍ਰਦਰਸ਼ਨੀ

ਬਰਨਾਲਾ, 13 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਗਾਰਗੀ ਫਾਊਾਡੇਸ਼ਨ ਦੇ ਸਹਿਯੋਗ ਨਾਲ 'ਕਾਸ਼ੀ ਇਕ ਉਤਸਵ' ਦੇ ਬੈਨਰ ਥੱਲੇ ਦੋ ਦਿਨਾ ਫੋਟੋ ਪ੍ਰਦਰਸ਼ਨੀ ਵਾਈ.ਐਸ. ਪਬਲਿਕ ਸਕੂਲ ਹੰਡਿਆਇਆ ਵਿਖੇ ਲਗਾਈ ਗਈ¢ ਜਿਸ 'ਚ ਇੰਡੀਅਨ ਇੰਸਟੀਚਿਊਟ ਆਫ਼ ਫ਼ੋਟੋਗ੍ਰਾਫੀ ਨੋਇਡਾ ਵਲੋਂ ...

ਪੂਰੀ ਖ਼ਬਰ »

ਹਰਜੀਤ ਹਰਮਨ ਦਾ ਸਿੰਗਲ ਟਰੈਕ ਮਿਲਾਂਗੇ ਜ਼ਰੂਰ ਚਰਚਾ 'ਚ

ਧਨੌਲਾ, 13 ਅਕਤੂਬਰ (ਰਘਵੀਰ ਸਿੰਘ ਚੰਗਾਲ)-ਹਰਜੀਤ ਹਰਮਨ ਪੰਜਾਬੀ ਸੰਗੀਤ ਪ੍ਰੇਮੀਆਂ ਦਾ ਉਹ ਹਰਮਨ ਪਿਆਰਾ ਗਾਇਕ ਹੈ ਜਿਹੜਾ ਛਲ-ਕਪਟ, ਝੂਠ, ਫ਼ਰੇਬ, ਸ਼ੋਸ਼ੇਬਾਜ਼ੀ ਆਦਿ ਅਲਾਮਤਾਂ ਤੋਂ ਦੂਰ ਇਕ ਬਹੁਤ ਹੀ ਇਮਾਨਦਾਰ ਤੇ ਸੰਜੀਦਾ ਸੁਭਾਅ ਦਾ ਮਾਲਕ ਹੈ | ਉਸ ਦੀ ਕਹਿਣੀ ਤੇ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਦੀ ਯਾਦ ਨੂੰ ਸਮਰਪਿਤ ਪ੍ਰੋਗਰਾਮ ਕਰਵਾਇਆ

ਸ਼ਹਿਣਾ, 13 ਅਕਤੂਬਰ (ਸੁਰੇਸ਼ ਗੋਗੀ)-ਸਰਕਾਰੀ ਹਾਈ ਸਕੂਲ ਉੱਗੋਕੇ ਵਿਖੇ ਸ਼ਹੀਦ ਭਗਤ ਸਿੰਘ ਦੀ ਯਾਦ ਨੂੰ ਸਮਰਪਿਤ ਪੋ੍ਰਗਰਾਮ ਸ਼ਹੀਦ ਭਗਤ ਸਿੰਘ ਵਿਚਾਰ ਮੰਚ, ਯੂਥ ਸਪੋਰਟਸ ਕਲੱਬ ਅਤੇ ਨਗਰ ਪੰਚਾਇਤ ਵਲੋਂ ਉਸਾਰੂ ਪੋ੍ਰਗਰਾਮ ਕਰਵਾਇਆ ਗਿਆ | ਇਸ ਪ੍ਰੋਗਰਾਮ ਦੌਰਾਨ ...

ਪੂਰੀ ਖ਼ਬਰ »

ਭਗਵਾਨ ਸ੍ਰੀ ਵਾਲਮੀਕਿ ਦਾ ਜਨਮ ਦਿਹਾੜਾ ਮਨਾਇਆ

ਤਪਾ ਮੰਡੀ, 13 ਅਕਤੂਬਰ (ਵਿਜੇ ਸ਼ਰਮਾ)-ਭਗਵਾਨ ਸ੍ਰੀ ਵਾਲਮੀਕਿ ਜੀ ਦੇ ਜਨਮ ਦਿਹਾੜੇ ਨੂੰ ਮੁੱਖ ਰੱਖਦੇ ਹੋਏ ਵਾਲਮੀਕਿ ਭਾਈਚਾਰੇ ਵਲੋਂ ਸ਼ੋਭਾ ਯਾਤਰਾ ਕੱਢੀ ਗਈ | ਇਸ ਸਮਾਗਮ ਦੇ ਮੱੁਖ ਮਹਿਮਾਨ ਪੰਜਾਬ ਮਹਾਂਕਾਂਵੜ ਸੰਘ ਦੇ ਸੂਬਾ ਪ੍ਰਧਾਨ ਤੇ ਨਗਰ ਕੌਾਸਲ ਦੇ ਸਾਬਕਾ ...

ਪੂਰੀ ਖ਼ਬਰ »

ਸਕੂਲ ਵਲੋਂ ਵਿੱਦਿਅਕ ਟੂਰ ਲਾਇਆ

ਸ਼ਹਿਣਾ, 13 ਅਕਤੂਬਰ (ਸੁਰੇਸ਼ ਗੋਗੀ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਪੱੁਤਰੀ ਪਾਠਸ਼ਾਲਾ ਸ਼ਹਿਣਾ ਦੇ ਛੇਵੀਂ ਤੋਂ ਅੱਠਵੀਂ ਕਲਾਸ ਦੇ ਵਿਦਿਆਰਥੀਆਂ ਦਾ ਇਕ ਰੋਜ਼ਾ ਵਿੱਦਿਅਕ ਟੂਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਦਿਵਸ ਨੂੰ ਸਮਰਪਿਤ ਸੁਲਤਾਨਪੁਰ ...

ਪੂਰੀ ਖ਼ਬਰ »

ਕੌਮਾਂਤਰੀ ਨਗਰ ਕੀਰਤਨ ਦੇ ਸਵਾਗਤ ਦੀਆਂ ਤਿਆਰੀਆਂ ਸਬੰਧੀ ਮੀਟਿੰਗ

ਹੰਡਿਆਇਆ, 13 ਅਕਤੂਬਰ (ਗੁਰਜੀਤ ਸਿੰਘ ਖੁੱਡੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੌਮਾਂਤਰੀ ਨਗਰ ਕੀਰਤਨ 19 ਅਕਤੂਬਰ ਨੂੰ ਜ਼ਿਲ੍ਹਾ ਬਰਨਾਲਾ ਵਿਖੇ ਪੁੱਜੇਗਾ | ਇਹ ਜਾਣਕਾਰੀ ਮੈਂਬਰ ਸ਼ੋ੍ਰਮਣੀ ਕਮੇਟੀ ਪਰਮਜੀਤ ਸਿੰਘ ਖ਼ਾਲਸਾ ਨੇ ...

ਪੂਰੀ ਖ਼ਬਰ »

ਬਲਾਕ ਦਫ਼ਤਰ ਤੇ ਆਂਗਣਵਾੜੀ ਦਫ਼ਤਰ ਸ਼ਹਿਣਾ ਬਣਿਆ ਸੱਪਾਂ ਵਰਗੇ ਜ਼ਹਿਰੀਲੇ ਜਾਨਵਰਾਂ ਦੀ ਪਨਾਹ

ਸ਼ਹਿਣਾ, 13 ਅਕਤੂਬਰ (ਸੁਰੇਸ਼ ਗੋਗੀ)-ਬਲਾਕ ਦਫ਼ਤਰ ਸ਼ਹਿਣਾ ਅਤੇ ਆਂਗਣਵਾੜੀ ਦਫ਼ਤਰ ਸ਼ਹਿਣਾ ਵਿਖੇ ਲੰਬੇ ਸਮੇਂ ਤੋਂ ਸਫ਼ਾਈ ਨਾ ਹੋਣ ਕਾਰਨ ਘਾਹ-ਫੂਸ ਦੇ ਜੰਗਲ ੳੱੁਗ ਚੱੁਕੇ ਹਨ | ਜਿਨ੍ਹਾਂ ਵਿਚ ਜ਼ਹਿਰੀਲੇ ਜਾਨਵਰ ਆਮ ਦੇਖੇ ਜਾ ਸਕਦੇ ਹਨ | ਜ਼ਿਕਰਯੋਗ ਹੈ ਕਿ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX