ਤਾਜਾ ਖ਼ਬਰਾਂ


ਕਬੱਡੀ ਕੱਪ : ਦੂਜੇ ਸੈਮੀ ਫਾਈਨਲ 'ਚ ਭਾਰਤ ਨੇ ਯੂ. ਐੱਸ. ਏ. ਨੂੰ ਹਰਾ ਕੇ ਫਾਈਨਲ 'ਚ ਬਣਾਈ ਥਾਂ
. . .  12 minutes ago
ਔਰਤਾਂ ਪ੍ਰਤੀ ਵਧਦੇ ਅਪਰਾਧਾਂ ਦੇ ਮੱਦੇਨਜ਼ਰ ਆਪਣਾ ਜਨਮ ਦਿਨ ਨਹੀਂ ਮਨਾਉਣਗੇ ਸੋਨੀਆ ਗਾਂਧੀ
. . .  18 minutes ago
ਨਵੀਂ ਦਿੱਲੀ, 8 ਦਸੰਬਰ- ਦੇਸ਼ ਭਰ 'ਚ ਔਰਤਾਂ ਪ੍ਰਤੀ ਵਧਦੇ ਅਪਰਾਧਾਂ ਦੇ ਮੱਦੇਨਜ਼ਰ ਕਾਂਗਰਸ ਦੇ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ...
ਵਿਅਕਤੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  27 minutes ago
ਗੁਰੂਹਰਸਹਾਏ, 8 ਦਸੰਬਰ (ਹਰਚਰਨ ਸਿੰਘ ਸੰਧੂ)- ਪਿੰਡ ਕੜਮਾ ਦੇ ਇੱਕ ਵਿਅਕਤੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕੀਤੇ ਜਾਣ ਖ਼ਬਰ ਪ੍ਰਾਪਤ ਹੋਈ ਹੈ। ਮ੍ਰਿਤਕ ਦੀ ਪਹਿਚਾਣ 40 ਸਾਲਾ ਰਿੰਕੂ...
ਦਿੱਲੀ : ਅੱਗ ਲੱਗਣ ਵਾਲੀ ਇਮਾਰਤ 'ਚ ਇੱਕ ਵੀ ਫਾਇਰ ਸੇਫ਼ਟੀ ਉਪਕਰਨ ਨਹੀਂ ਸੀ
. . .  53 minutes ago
ਨਵੀਂ ਦਿੱਲੀ, 8 ਦਸੰਬਰ- ਦਿੱਲੀ ਫਾਇਰ ਸਰਵਿਸ (ਡੀ. ਐੱਫ. ਐੱਸ.) ਦੇ ਚੀਫ਼ ਫਾਇਰ ਅਫ਼ਸਰ ਅਤੁਲ ਗਰਗ ਨੇ ਅਨਾਜ ਮੰਡੀ ਇਲਾਕੇ 'ਚ ਅੱਜ ਸਵੇਰੇ ਵਾਪਰੀ ਅੱਗ ਲੱਗਣ ਦੀ ਘਟਨਾ 'ਤੇ ਕਿਹਾ ਕਿ...
ਦਿੱਲੀ ਅਗਨੀਕਾਂਡ 'ਚ ਮਾਰੇ ਗਏ ਬਿਹਾਰ ਦੇ ਲੋਕਾਂ ਦੇ ਪਰਿਵਾਰਾਂ ਲਈ ਨਿਤਿਸ਼ ਵਲੋਂ ਮੁਆਵਜ਼ੇ ਦਾ ਐਲਾਨ
. . .  about 1 hour ago
ਪਟਨਾ, 8 ਦਸੰਬਰ- ਰਾਜਧਾਨੀ ਦਿੱਲੀ 'ਚ ਇੱਕ ਫੈਕਟਰੀ 'ਚ ਲੱਗੀ ਅੱਗ ਕਾਰਨ ਮਾਰੇ ਗਏ ਬਿਹਾਰ ਦੇ ਲੋਕਾਂ ਦੇ ਪਰਿਵਾਰਾਂ ਲਈ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਮੁਆਵਜ਼ੇ ਦਾ ਐਲਾਨ...
ਦਿੱਲੀ ਅਗਨੀਕਾਂਡ ਦੀ ਜਾਂਚ ਹੋਣੀ ਚਾਹੀਦੀ ਹੈ- ਗੌਤਮ ਗੰਭੀਰ
. . .  about 1 hour ago
ਨਵੀਂ ਦਿੱਲੀ, 8 ਦਸੰਬਰ- ਭਾਜਪਾ ਦੇ ਸੰਸਦ ਮੈਂਬਰ ਗੌਤਮ ਗੰਭੀਰ ਨੇ ਦਿੱਲੀ ਅਗਨੀਕਾਂਡ 'ਤੇ ਕਿਹਾ ਹੈ ਕਿ ਮੈਂ ਇਸ 'ਤੇ ਰਾਜਨੀਤੀ ਨਹੀਂ ਕਰਨਾ ਚਾਹੁੰਦਾ ਹਾਂ। ਉਨ੍ਹਾਂ ਕਿਹਾ ਕਿ...
ਕਬੱਡੀ ਕੱਪ : ਪਹਿਲੇ ਸੈਮੀ ਫਾਈਨਲ ਮੁਕਾਬਲੇ 'ਚ ਕੈਨੇਡਾ ਨੇ ਇੰਗਲੈਂਡ ਨੂੰ ਹਰਾ ਕੇ ਫਾਈਨਲ 'ਚ ਕੀਤਾ ਪ੍ਰਵੇਸ਼
. . .  about 1 hour ago
ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਬੱਡੀ ਕੱਪ ਦੇ ਸੈਮੀ ਫਾਈਨਲ ਮੁਕਾਬਲੇ ਸ਼ੁਰੂ
. . .  about 1 hour ago
ਸ੍ਰੀ ਅਨੰਦਪੁਰ ਸਾਹਿਬ, 8 ਦਸੰਬਰ (ਨਿੱਕੂਵਾਲ, ਕਰਨੈਲ ਸਿੰਘ)- ਖ਼ਾਲਸਾ ਪੰਥ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਦੇ ਇਤਿਹਾਸਕ ਚਰਨ ਗੰਗਾ ਸਟੇਡੀਅਮ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ...
ਨਾਭਾ 'ਚ ਪੁਲਿਸ ਨੇ ਬਰਾਮਦ ਕੀਤੇ ਸਹਿਕਾਰੀ ਬੈਂਕ 'ਚ ਲਾਏ ਪੋਸਤ ਦੇ ਬੂਟੇ
. . .  about 2 hours ago
ਨਾਭਾ, 8 ਦਸੰਬਰ (ਕਰਮਜੀਤ ਸਿੰਘ)- ਕੈਪਟਨ ਸਰਕਾਰ ਨੇ ਨਸ਼ਿਆਂ ਵਿਰੁੱਧ ਸਖ਼ਤ ਮੁਹਿੰਮ ਵਿੱਢੀ ਹੋਈ ਹੈ ਪਰ ਇਸ ਸਭ ਤੋਂ ਬੇਖ਼ੌਫ਼ ਕਰਮਚਾਰੀ ਪੰਜਾਬ ਸਰਕਾਰ ਦੇ ਅਦਾਰਿਆਂ 'ਚ...
ਦਿੱਲੀ ਅਗਨੀਕਾਂਡ ਦੇ ਪੀੜਤਾਂ ਲਈ ਪੀ. ਐੱਮ. ਓ. ਵਲੋਂ ਮੁਆਵਜ਼ੇ ਦਾ ਐਲਾਨ
. . .  about 2 hours ago
ਨਵੀਂ ਦਿੱਲੀ, 8 ਦਸੰਬਰ- ਪ੍ਰਧਾਨ ਮੰਤਰੀ ਦਫ਼ਤਰ (ਪੀ. ਐੱਮ. ਓ.) ਵਲੋਂ ਦਿੱਲੀ ਅਗਨੀਕਾਂਡ ਦੇ ਮ੍ਰਿਤਕਾਂ ਦੇ ਪਰਿਵਾਰਾਂ ਅਤੇ ਜ਼ਖ਼ਮੀਆਂ ਲਈ ਮੁਆਵਜ਼ੇ ਦਾ ਐਲਾਨ ਕੀਤਾ ਗਿਆ ਹੈ। ਪੀ. ਐੱਮ. ਓ. ਵਲੋਂ ਜਾਰੀ ਬਿਆਨ...
ਅੱਗ ਹਾਦਸੇ 'ਚ ਜ਼ਖ਼ਮੀ ਹੋਏ ਲੋਕਾਂ ਦਾ ਹਾਲ ਜਾਣਨ ਲਈ ਹਸਪਤਾਲ 'ਚ ਪਹੁੰਚੇ ਕੇਜਰੀਵਾਲ
. . .  about 2 hours ago
ਨਵੀਂ ਦਿੱਲੀ, 8 ਦਸੰਬਰ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਨਾਜ ਮੰਡੀ ਇਲਾਕੇ 'ਚ ਫੈਕਟਰੀ 'ਚ ਅੱਗ ਲੱਗਣ ਕਾਰਨ ਜ਼ਖ਼ਮੀ ਹੋਏ ਲੋਕਾਂ ਦਾ ਹਾਲ ਜਾਣਨ ਲਈ ਲੋਕ ਨਾਇਕ ਹਸਪਤਾਲ...
ਅਕਾਲੀ ਆਗੂਆਂ ਨੇ ਗੁ. ਹਾਜੀਰਤਨ ਸਾਹਿਬ ਵਿਖੇ ਅਰਦਾਸ ਕਰਕੇ ਮਨਾਇਆ ਸ. ਪ੍ਰਕਾਸ਼ ਸਿੰਘ ਬਾਦਲ ਦਾ ਜਨਮ ਦਿਨ
. . .  about 3 hours ago
ਬਠਿੰਡਾ, 8 ਦਸੰਬਰ (ਨਾਇਬ ਸਿੱਧੂ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਸਰਪ੍ਰਸਤ ਸ. ਪ੍ਰਕਾਸ਼ ਸਿੰਘ ਬਾਦਲ ਦਾ ਅੱਜ 93ਵਾਂ ਜਨਮ ਦਿਨ ਪਾਰਟੀ ਦੀ ਬਠਿੰਡਾ ਲੀਡਰਸ਼ਿਪ ਵਲੋਂ ਗੁਰਦੁਆਰਾ ਸਾਹਿਬ ਹਾਜੀਰਤਨ...
ਦਿੱਲੀ ਅੱਗ ਹਾਦਸਾ : ਕੇਜਰੀਵਾਲ ਵਲੋਂ ਮੈਜਿਸਟ੍ਰੇਟ ਜਾਂਚ ਦੇ ਨਿਰਦੇਸ਼, ਮ੍ਰਿਤਕਾਂ ਦੇ ਪਰਿਵਾਰਾਂ ਲਈ ਮੁਆਵਜ਼ੇ ਦਾ ਐਲਾਨ
. . .  about 3 hours ago
ਨਵੀਂ ਦਿੱਲੀ, 8 ਦਸੰਬਰ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਨੇ ਅਨਾਜ ਮੰਡੀ 'ਚ ਫੈਕਟਰੀ 'ਚ ਅੱਗ ਲੱਗਣ ਵਾਲੀ ਥਾਂ ਦਾ ਦੌਰਾ ਕੀਤਾ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ...
ਦਿੱਲੀ ਅਗਨੀਕਾਂਡ 'ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਲਈ ਭਾਜਪਾ ਵਲੋਂ ਮੁਆਵਜ਼ੇ ਦਾ ਐਲਾਨ
. . .  1 minute ago
ਨਵੀਂ ਦਿੱਲੀ, 8 ਦਸੰਬਰ- ਉੱਤਰੀ-ਪੂਰਬੀ ਦਿੱਲੀ ਤੋਂ ਭਾਜਪਾ ਦੇ ਸੰਸਦ ਮੈਂਬਰ ਮਨੋਜ ਤਿਵਾੜੀ ਨੇ ਅਨਾਜ ਮੰਡੀ 'ਚ ਅੱਗ ਲੱਗਣ ਵਾਲੀ ਥਾਂ ਦਾ ਦੌਰਾ ਕੀਤਾ। ਇਸ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ...
ਦਿੱਲੀ ਅਗਨੀਕਾਂਡ : ਦਮ ਘੁੱਟਣ ਕਾਰਨ ਹੋਈ ਵਧੇਰੇ ਲੋਕਾਂ ਦੀ ਮੌਤ
. . .  about 4 hours ago
ਨਵੀਂ ਦਿੱਲੀ, 8 ਦਸੰਬਰ- ਰਾਜਧਾਨੀ ਦਿੱਲੀ ਦੀ ਅਨਾਜ ਮੰਡੀ 'ਚ ਫੈਕਟਰੀ 'ਚ ਲੱਗੀ ਅੱਗ ਕਾਰਨ ਜ਼ਖ਼ਮੀ ਹੋਏ ਕਈ ਲੋਕਾਂ ਨੂੰ ਲੋਕ ਨਾਇਕ ਹਸਪਤਾਲ 'ਚ ਦਾਖ਼ਲ ਕਰਾਇਆ ਗਿਆ ਹੈ। ਇਸ ਸੰਬੰਧੀ...
ਦਿੱਲੀ 'ਚ ਹਾਦਸੇ ਵਾਲੀ ਥਾਂ 'ਤੇ ਪਹੁੰਚੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ
. . .  about 4 hours ago
ਦਿੱਲੀ ਅਗਨੀਕਾਂਡ 'ਤੇ ਰਾਹੁਲ ਗਾਂਧੀ ਨੇ ਜਤਾਇਆ ਦੁੱਖ
. . .  about 4 hours ago
ਦਿੱਲੀ ਅਗਨੀਕਾਂਡ 'ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਦੁੱਖ ਦਾ ਪ੍ਰਗਟਾਵਾ
. . .  about 4 hours ago
ਦਿੱਲੀ ਅਗਨੀਕਾਂਡ : ਹਾਦਸੇ ਵਾਲੇ ਥਾਂ 'ਤੇ ਪਹੁੰਚੀ ਐੱਨ. ਡੀ. ਆਰ. ਐੱਫ
. . .  about 5 hours ago
ਦਿੱਲੀ ਅਗਨੀਕਾਂਡ 'ਚ ਮੌਤਾਂ ਦਾ ਅੰਕੜਾ ਵੱਧ ਕੇ ਹੋਇਆ 43
. . .  about 5 hours ago
ਦਿੱਲੀ ਅਗਨੀਕਾਂਡ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਤਾਇਆ ਦੁੱਖ
. . .  about 5 hours ago
ਦਿੱਲੀ ਅਗਨੀਕਾਂਡ 'ਚ ਹੁਣ ਤੱਕ 35 ਲੋਕਾਂ ਦੀ ਮੌਤ
. . .  about 6 hours ago
ਦਿੱਲੀ: ਝਾਂਸੀ ਰੋਡ 'ਤੇ 4 ਮੰਜ਼ਿਲਾਂ ਇਮਾਰਤ ਨੂੰ ਅੱਗ ਲੱਗਣ ਕਾਰਨ 32 ਲੋਕਾਂ ਦੀ ਮੌਤ
. . .  about 6 hours ago
ਚੀਨ 'ਚ ਟਰੱਕ ਪਲਟਣ ਕਾਰਨ ਸੱਤ ਲੋਕਾਂ ਦੀ 7 ਮੌਤ, ਦੋ ਜ਼ਖਮੀ
. . .  about 6 hours ago
ਦਿੱਲੀ : ਰਾਣੀ ਝਾਂਸੀ ਰੋਡ 'ਤੇ ਅਨਾਜ ਮੰਡੀ ਦੇ ਇਕ ਘਰ 'ਚ ਲੱਗੀ ਭਿਆਨਕ ਅੱਗ
. . .  about 7 hours ago
ਅੱਜ ਹੋਵੇਗਾ ਉਨਾਓ ਦੀ 'ਬਹਾਦਰ ਧੀ' ਦਾ ਅੰਤਿਮ ਸਸਕਾਰ
. . .  about 7 hours ago
ਅੱਜ ਦਾ ਵਿਚਾਰ
. . .  about 7 hours ago
ਨਵੀਂ ਦਿੱਲੀ : ਲਾਹੌਰ 'ਚ ਧਮਾਕਾ ਇਕ ਦੀ ਮੌਤ , ਕਈ ਜ਼ਖ਼ਮੀ
. . .  1 day ago
ਨਵੀਂ ਦਿੱਲੀ : ਉਨਾਓ ਪੁੱਜੀ ਜਬਰ ਜਨਾਹ ਪੀੜਤਾ ਦੀ ਮ੍ਰਿਤਕ ਦੇਹ
. . .  1 day ago
ਪਾਵਰ ਕਾਮ ਦੇ ਲਾਈਨਮੈਨ ਦੀ ਕਰੰਟ ਲੱਗਣ ਕਾਰਨ ਮੌਤ
. . .  1 day ago
ਘਿਣਾਉਣੇ ਅਪਰਾਧਾਂ ਲਈ ਬਦਲਿਆ ਜਾਵੇ ਕਾਨੂੰਨ - ਹੈਦਰਾਬਾਦ ਸਮੂਹਿਕ ਜਬਰ ਜਨਾਹ ਪੀੜਤ ਦੀ ਭੈਣ
. . .  1 day ago
ਇਨਸਾਫ਼ ਬਦਲਾ ਬਣ ਜਾਵੇ ਤਾਂ ਆਪਣਾ ਚਰਿੱਤਰ ਗੁਆ ਦਿੰਦਾ ਹੈ- ਚੀਫ਼ ਜਸਟਿਸ
. . .  1 day ago
ਦਿੱਲੀ 'ਚ ਜਬਰ ਜਨਾਹ ਦੀਆਂ ਵਾਰਦਾਤਾਂ ਖਿਲਾਫ ਲੋਕਾਂ ਦਾ ਜੋਰਦਾਰ ਪ੍ਰਦਰਸ਼ਨ, ਪੁਲਿਸ ਨੇ ਮਾਰੀਆਂ ਪਾਣੀ ਦੀਆਂ ਬੁਛਾੜਾਂ
. . .  1 day ago
ਉਨਾਓ ਪੀੜਤਾ ਦੇ ਪਰਿਵਾਰ ਨੂੰ 25 ਲੱਖ ਰੁਪਏ ਦੇ ਮੁਆਵਜ਼ੇ ਦਾ ਐਲਾਨ
. . .  1 day ago
ਸੌਰਵ ਖੁੱਲਰ ਜ਼ਿਲ੍ਹਾ ਯੂਥ ਕਾਂਗਰਸ ਕਪੂਰਥਲਾ ਦੇ ਬਣੇ ਪ੍ਰਧਾਨ
. . .  1 day ago
ਲੁੱਟ ਖੋਹ ਦਾ ਸ਼ਿਕਾਰ ਹੋਈ ਸਕੂਲ ਮੁਖੀ ਦੀ ਹੋਈ ਮੌਤ
. . .  1 day ago
ਗੁਰਸੇਵਕ ਸਿੰਘ ਗੈਵੀ ਲੋਪੋਕੇ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਉਪ ਪ੍ਰਧਾਨ ਬਣੇ
. . .  1 day ago
ਤਰਨਤਾਰਨ : ਯੂਥ ਕਾਂਗਰਸ ਦੀਆਂ ਚੋਣਾਂ 'ਚ ਯੋਧਵੀਰ ਸਿੰਘ ਬਣੇ ਜ਼ਿਲ੍ਹੇ ਦੇ ਵਾਈਸ ਪ੍ਰਧਾਨ
. . .  1 day ago
ਹਲਕਾ ਭੁਲੱਥ ਤੋਂ ਯੂਥ ਕਾਂਗਰਸ ਦੀ ਚੋਣ 'ਚ ਐਡਵੋਕੇਟ ਘੁੰਮਣ 35 ਵੋਟਾਂ ਨਾਲ ਜਿੱਤੇ
. . .  1 day ago
ਯੂਥ ਕਾਂਗਰਸ ਚੋਣਾਂ : ਤੋਸ਼ਿਤ ਮਹਾਜਨ ਬਣੇ ਜ਼ਿਲ੍ਹਾ ਪਠਾਨਕੋਟ ਦੇ ਯੂਥ ਵਿੰਗ ਜ਼ਿਲ੍ਹਾ ਪ੍ਰਧਾਨ
. . .  1 day ago
ਅੱਪਰਬਾਰੀ ਦੁਆਬ ਨਹਿਰ 'ਚੋਂ ਮਿਲੀ ਸਾੜੇ ਗਏ ਡਰੋਨ ਦੀ ਮੋਟਰ
. . .  1 day ago
ਬਲਵੀਰ ਸਿੰਘ ਢਿੱਲੋਂ ਨੇ ਯੂਥ ਕਾਂਗਰਸ ਪ੍ਰਧਾਨ ਹਲਕਾ ਗੜ੍ਹਸ਼ੰਕਰ ਦੀ ਚੋਣ ਜਿੱਤੀ
. . .  about 1 hour ago
ਯੂਥ ਕਾਂਗਰਸ ਦੀਆਂ ਚੋਣਾਂ 'ਚ ਸੰਗਰੂਰ ਜ਼ਿਲ੍ਹੇ 'ਚ ਬਾਜਵਾ ਅਤੇ ਹਲਕੇ 'ਚ ਕਾਂਗੜਾ ਪਰਿਵਾਰ ਪਿਆ ਭਾਰੂ
. . .  about 1 hour ago
ਯੂਥ ਕਾਂਗਰਸ ਚੋਣਾਂ : ਗੁਰੂਹਰਸਹਾਏ ਤੋਂ ਤੀਜੀ ਵਾਰ ਹਲਕਾ ਪ੍ਰਧਾਨ ਬਣੇ ਵਿੱਕੀ ਸਿੱਧੂ
. . .  about 1 hour ago
ਬੰਦੂਕ ਦੀ ਨੋਕ 'ਤੇ ਬੈਂਕ 'ਚੋਂ ਲੱਖਾਂ ਦੀ ਨਕਦੀ ਲੁੱਟ ਕੇ ਫ਼ਰਾਰ ਹੋਏ ਲੁਟੇਰੇ
. . .  about 1 hour ago
ਬਲਜੀਤ ਸਿੰਘ ਪਾਹੜਾ ਬਣੇ ਗੁਰਦਾਸਪੁਰ ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ
. . .  2 minutes ago
ਅਮਿਤ ਤਿਵਾੜੀ ਖੰਨਾ ਜ਼ਿਲ੍ਹਾ ਅਤੇ ਅੰਕਿਤ ਸ਼ਰਮਾ ਖੰਨਾ ਵਿਧਾਨ ਸਭਾ ਯੂਥ ਕਾਂਗਰਸ ਦੇ ਪ੍ਰਧਾਨ ਬਣੇ
. . .  16 minutes ago
ਫ਼ਰੀਦਕੋਟ ਵਿਖੇ ਜਿਨਸੀ ਸ਼ੋਸ਼ਣ ਦੀ ਪੀੜਤ ਮਹਿਲਾ ਡਾਕਟਰ 'ਤੇ ਪੁਲਿਸ ਨੇ ਵਰ੍ਹਾਈਆਂ ਡਾਂਗਾਂ, ਜ਼ਖ਼ਮੀ
. . .  43 minutes ago
ਵਧੀਆਂ ਕੀਮਤਾਂ ਨੂੰ ਲੈ ਕੇ 'ਆਪ' ਵਲੋਂ ਗਲਾਂ 'ਚ ਪਿਆਜ਼ਾਂ ਦੇ ਹਾਰ ਪਾ ਕੇ ਪ੍ਰਦਰਸ਼ਨ
. . .  49 minutes ago
ਗੰਭੀਰ ਰੂਪ 'ਚ ਸੜਨ ਕਾਰਨ ਹੋਈ ਉਨਾਓ ਜਬਰ ਜਨਾਹ ਪੀੜਤਾ ਦੀ ਮੌਤ- ਸਫਦਰਜੰਗ ਹਸਪਤਾਲ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 28 ਅੱਸੂ ਸੰਮਤ 551
ਿਵਚਾਰ ਪ੍ਰਵਾਹ: ਲੋਕਾਂ ਦਾ ਖਿਆਲ ਰੱਖਣਾ ਅਤੇ ਉਨ੍ਹਾਂ ਦੀ ਚਿੰਤਾ ਕਰਨੀ ਇਕ ਚੰਗੀ ਸਰਕਾਰ ਦਾ ਮੁਢਲਾ ਸਿਧਾਂਤ ਹੈ। -ਕਨਫਿਊਸ਼ੀਅਸ

ਲੋਕ ਮੰਚ

ਵਿੱਦਿਆ ਨੂੰ ਸਮਰਪਿਤ ਅਧਿਆਪਕ-ਪ੍ਰੇਮ ਲਾਲ ਔਜਲਾ

ਜਿੱਥੇ ਪੰਜਾਬ ਦੇ ਬਹੁਤ ਸਾਰੇ ਸਰਕਾਰੀ ਵਿੱਦਿਅਕ ਅਦਾਰੇ ਕਈ ਊਣਤਾਈਆਂ ਤੇ ਘਾਟਾਂ ਨਾਲ ਜੂਝ ਰਹੇ ਹਨ, ਉਥੇ ਹੀ ਕੁਝ ਅਧਿਆਪਕ ਆਪਣੀ ਲਗਨ, ਮਿਹਨਤ, ਦੂਰਅੰਦੇਸ਼ੀ ਅਤੇ ਪਿਆਰ ਨਾਲ ਲੋਕਾਂ ਨੂੰ ਨਾਲ ਲੈ ਕੇ ਚੱਲਣ ਦੀ ਸੋਚ ਨਾਲ ਉਨ੍ਹਾਂ ਹੀ ਸਕੂਲਾਂ ਵਿਚ ਵੱਖਰੇ ਮੁਕਾਮ ਹਾਸਲ ਕਰਕੇ ਮਾਣ-ਸਨਮਾਨ ਪਾ ਰਹੇ ਹਨ। ਅਜਿਹੀ ਹੀ ਇਕ ਵਿੱਦਿਆ ਨੂੰ ਸਮਰਪਿਤ ਸ਼ਖ਼ਸੀਅਤ ਹੈ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਾਸਲਾ (ਜਲੰਧਰ) ਦੇ ਅਧਿਆਪਕ ਪ੍ਰੇਮ ਲਾਲ ਔਜਲਾ। ਪ੍ਰੇਮ ਲਾਲ ਔਜਲਾ ਗਣਿਤ ਦੇ ਲੈਕਚਰਾਰ ਹਨ ਅਤੇ ਉਨ੍ਹਾਂ ਨੇ ਸਾਲ 2014 ਤੋਂ ਦਸੰਬਰ, 2017 ਤੱਕ ਸਰਕਾਰੀ ਸਕੂਲ ਪਾਸਲਾ ਦੇ ਕਾਰਜਕਾਰੀ ਪ੍ਰਿੰਸੀਪਲ ਦੇ ਤੌਰ 'ਤੇ ਸੇਵਾ ਨਿਭਾਉਂਦੇ ਹੋਏ ਖਸਤਾ ਹਾਲਤ ਹੋ ਚੁੱਕੇ ਸਕੂਲ ਨੂੰ ਪਿੰਡ ਦੇ ਪ੍ਰਵਾਸੀ ਵੀਰਾਂ ਅਤੇ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਕਰੀਬ 54 ਲੱਖ ਦੀ ਲਾਗਤ ਨਾਲ ਸਕੂਲ ਦੀ ਨੁਹਾਰ ਨੂੰ ਪੂਰੀ ਤਰ੍ਹਾਂ ਬਦਲਿਆ। ਬਿਨਾਂ ਸ਼ੱਕ ਪਾਸਲਾ ਸਕੂਲ ਦੀ ਇਮਾਰਤ ਨਿੱਜੀ ਸਕੂਲਾਂ ਦੀਆਂ ਇਮਾਰਤਾਂ ਦਾ ਮੁਕਾਬਲਾ ਕਰਦੀ ਹੈ ਅਤੇ ਸਹੂਲਤਾਂ ਦੇ ਪੱਖ ਤੋਂ ਪੰਜਾਬ ਦੇ ਸਰਕਾਰੀ ਸਕੂਲਾਂ 'ਚੋਂ ਮੋਹਰਲੀ ਕਤਾਰ ਦਾ ਸਕੂਲ ਹੈ। ਸਕੂਲ ਦੇ ਵਿੱਦਿਆ ਦੇ ਮਿਆਰ ਨੂੰ ਉੱਚਾ ਚੁੱਕ ਕੇ ਵਿਦਿਆਰਥੀਆਂ ਦੀ ਗਿਣਤੀ ਵਿਚ ਚੋਖਾ ਵਾਧਾ ਕੀਤਾ। ਸਕੂਲ ਸਟਾਫ ਦੀ ਘਾਟ ਨੂੰ ਦੇਖਦੇ ਹੋਏ ਆਪਣੇ ਉੱਦਮਾਂ ਨਾਲ 6 ਅਧਿਆਪਕ ਅਤੇ 2 ਨਾਨ-ਟੀਚਿੰਗ ਸਟਾਫ ਰੱਖਿਆ। ਇਨ੍ਹਾਂ ਹੀ ਕੋਸ਼ਿਸ਼ਾਂ ਦਾ ਸਦਕਾ ਸਕੂਲ ਦਾ ਦਸਵੀਂ ਤੇ ਬਾਰ੍ਹਵੀਂ ਜਮਾਤ ਦਾ ਨਤੀਜਾ ਹਰ ਸਾਲ ਬਹੁਤ ਵਧੀਆ ਆਉਂਦਾ ਹੈ। ਸ੍ਰੀ ਪ੍ਰੇਮ ਲਾਲ ਔਜਲਾ ਦੀਆਂ ਇਨ੍ਹਾਂ ਕੋਸ਼ਿਸ਼ਾਂ ਅਤੇ ਵਿੱਦਿਆ ਦੇ ਖੇਤਰ ਵਿਚ ਪਾਏ ਗਏ ਵਡਮੁੱਲੇ ਯੋਗਦਾਨ ਲਈ ਸਾਲ 2019 ਵਿਚ ਉਨ੍ਹਾਂ ਦਾ ਤਿੰਨ ਵਾਰ ਵਿਸ਼ੇਸ਼ ਸਨਮਾਨ ਕੀਤਾ ਗਿਆ। ਪਹਿਲੀ ਵਾਰ 26 ਜਨਵਰੀ, 2019 ਨੂੰ ਗਣਤੰਤਰ ਦਿਵਸ ਮੌਕੇ ਜਲੰਧਰ ਵਿਖੇ ਹੋਏ ਜ਼ਿਲ੍ਹਾ ਪੱਧਰੀ ਸਮਾਗਮ ਵਿਚ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਅਤੇ ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਦੂਸਰੀ ਵਾਰ 15 ਅਗਸਤ, 2019 ਨੂੰ ਐਸ.ਡੀ.ਐੱਮ ਫਿਲੌਰ ਸ੍ਰੀ ਰਜੇਸ਼ ਕੁਮਾਰ ਸ਼ਰਮਾ ਅਤੇ ਡੀ.ਐਸ.ਪੀ. ਸ: ਦਵਿੰਦਰ ਸਿੰਘ ਅੱਤਰੀ ਵਲੋਂ ਸਨਮਾਨਿਤ ਕੀਤਾ ਗਿਆ। ਇਸ ਤੋਂ ਬਾਅਦ ਸਿੱਖਿਆ ਸਕੱਤਰ ਪੰਜਾਬ ਸ੍ਰੀ ਕ੍ਰਿਸ਼ਨ ਕੁਮਾਰ ਅਤੇ ਇੰਦਰਜੀਤ ਡੀ.ਪੀ.ਆਈ. ਵਲੋਂ ਡੀ.ਜੀ.ਐਸ.ਈ. ਦਫ਼ਤਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿਖੇ ਸਨਮਾਨਿਤ ਕੀਤਾ ਗਿਆ। ਹੱਸਮੁਖ ਅਤੇ ਮਿਲਣਸਾਰ ਸ੍ਰੀ ਪ੍ਰੇਮ ਲਾਲ ਔਜਲਾ ਇਨ੍ਹਾਂ ਮਾਣ-ਸਨਮਾਨਾਂ ਤੇ ਪ੍ਰਾਪਤੀਆਂ ਦਾ ਸਿਹਰਾ ਸਾਥੀ ਸਟਾਫ ਮੈਂਬਰਾਂ ਅਤੇ ਸਮੂਹ ਪ੍ਰਵਾਸੀ ਵੀਰਾਂ ਨੂੰ ਦਿੰਦੇ ਹਨ, ਜਿਨ੍ਹਾਂ ਨੇ ਪਾਸਲਾ ਸਕੂਲ ਦੀ ਨੁਹਾਰ ਬਦਲਣ ਵਿਚ ਵਡਮੁੱਲਾ ਯੋਗਦਾਨ ਅਦਾ ਕੀਤਾ।

-ਰੁੜਕਾ ਕਲਾਂ (ਜਲੰਧਰ)।

ਬਾਲ ਮਜ਼ਦੂਰੀ, ਜੁਰਮ ਜਾਂ ਮਜਬੂਰੀ?

ਦੇਸ਼ ਦੀ ਤ੍ਰਾਸਦੀ ਹੈ ਕਿ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਪੂਰਨ ਤੌਰ 'ਤੇ ਪਾਬੰਦੀ ਦੇ ਬਾਵਜੂਦ ਬਾਲ ਮਜ਼ਦੂਰੀ ਹੋ ਰਹੀ ਹੈ, ਜਿਸ ਨੂੰ ਲੈ ਕੇ ਸਮੇਂ-ਸਮੇਂ ਸਿਰ ਛਾਪੇ ਮਾਰ ਕੇ ਕੁਝ ਕਸੂਰਵਾਰ ਲੋਕਾਂ ਨੂੰ ਫੜ ਵੀ ਲਿਆ ਜਾਂਦਾ ਹੈ ਅਤੇ ਕਈ ਵਾਰ ਜੁਰਮਾਨਾ ਲਗਾ ਕੇ ਛੱਡ ਦਿੱਤਾ ...

ਪੂਰੀ ਖ਼ਬਰ »

ਗ੍ਰੇਟਾ ਧੁਨਬਰਗ ਤੇ ਪੰਜਾਬੀ ਨੌਜਵਾਨ

ਮੋਬਾਈਲ ਫੋਨਾਂ ਪ੍ਰਤੀ ਨੌਜਵਾਨਾਂ ਦਾ ਰੁਝਾਨ ਬਹੁਤ ਹੀ ਜ਼ਿਆਦਾ ਵਧ ਗਿਆ ਹੈ। ਅਸੀਂ ਟੈਕਨਾਲੋਜੀ ਨੂੰ ਹੀ ਵੱਡੀ ਕਾਮਯਾਬੀ ਮੰਨ ਕੇ ਚੱਲ ਰਹੇ ਹਾਂ ਪਰ ਸਾਡੀ ਜ਼ਿੰਦਗੀ ਦੀ ਅਸਲ ਤਸਵੀਰ ਪਿਛਲੇ ਦਿਨਾਂ ਦੌਰਾਨ ਆਏ ਹੜ੍ਹਾਂ ਨੇ ਦਿਖਾ ਦਿੱਤੀ ਕਿ ਅਸੀਂ ਆਪਣੀ ਜ਼ਿੰਦਗੀ ਨੂੰ ...

ਪੂਰੀ ਖ਼ਬਰ »

ਪੰਜਾਬ ਵਿਚ ਵਧ ਰਹੇ ਸੜਕ ਹਾਦਸੇ-ਕਾਰਨ ਤੇ ਉਪਾਅ

ਸੜਕਾਂ 'ਤੇ ਵਧ ਰਹੀ ਮੋਟਰ ਗੱਡੀਆਂ ਦੀ ਗਿਣਤੀ ਕਾਰਨ ਆਏ ਦਿਨ ਹਾਦਸਿਆਂ ਦਾ ਗਰਾਫ ਵੀ ਉੱਚਾ ਹੁੰਦਾ ਜਾ ਰਿਹਾ ਹੈ। ਜੇਕਰ ਸਿਰਫ ਪੰਜਾਬ ਦੀ ਗੱਲ ਕੀਤੀ ਜਾਵੇ ਤਾਂ ਹਰ-ਰੋਜ਼ 10 ਤੋਂ 15 ਵਿਅਕਤੀ ਸੜਕ ਹਾਦਸਿਆਂ ਵਿਚ ਜਾਨਾਂ ਗੁਆਉਂਦੇ ਹਨ ਅਤੇ ਲਗਪਗ 20 ਤੋਂ 25 ਵਿਅਕਤੀ ਗੰਭੀਰ ...

ਪੂਰੀ ਖ਼ਬਰ »

ਕੁਪੋਸ਼ਣ ਖ਼ਿਲਾਫ਼ ਦੇਸ਼ ਵਿਆਪੀ ਜਨ ਅੰਦੋਲਨ ਦੀ ਜ਼ਰੂਰਤ

ਪ੍ਰਧਾਨ ਮੰਤਰੀ ਮੋਦੀ ਨਰਿੰਦਰ ਮੋਦੀ ਕਹਿ ਰਹੇ ਕਿ 2022 ਤੱਕ ਭਾਰਤ ਕੁਪੋਸ਼ਣ ਤੋਂ ਮੁਕਤ ਹੋ ਜਾਵੇਗਾ। 'ਸਹੀ ਪੋਸ਼ਣ ਦੇਸ਼ ਰੋਸ਼ਨ' ਦੇ ਨਾਅਰੇ ਦੇ ਤਹਿਤ ਪੋਸ਼ਣ ਮਹੀਨਾ ਮਨਾਇਆ ਗਿਆ। ਕੁਪੋਸ਼ਣ ਕੀ ਹੈ? ਸਰੀਰ ਲਈ ਜ਼ਰੂਰੀ ਸੰਤੁਲਿਤ ਭੋਜਨ ਲੰਮੇ ਸਮੇਂ ਤੱਕ ਨਾ ਮਿਲਣਾ ਹੀ ਕੁਪੋਸ਼ਣ ...

ਪੂਰੀ ਖ਼ਬਰ »

ਸਾਵਧਾਨ! ਮਾਈਕ੍ਰੋਵੇਵ ਦਾ ਖਾਣਾ ਹੈ ਜ਼ਹਿਰ

ਰਸੋਈ ਵਿਚ ਮਾਈਕ੍ਰੋਵੇਵ ਦੀ ਵਰਤੋਂ ਨਾਲ ਖਾਣੇ ਦੇ ਸਿਹਤ ਲਈ ਲੋੜੀਂਦੇ ਤੱਤ ਨਸ਼ਟ ਹੋ ਜਾਂਦੇ ਹਨ। ਖਾਣਾ ਜ਼ਹਿਰ ਬਣ ਜਾਂਦਾ ਹੈ। ਜਦੋਂ ਅਸੀਂ ਵਾਰ ਬੀ ਕਿਊ ਕਰਦੇ ਹਾਂ ਤਾਂ ਮੀਟ ਵਿਚੋਂ ਜਿਹੜੀ ਫੈਟ ਹੇਠਾਂ ਡਿਗਦੀ ਹੈ, ਉਹ ਸਿਹਤ ਲਈ ਹੋਰ ਵੀ ਖ਼ਤਰਨਾਕ ਹੁੰਦੀ ਹੈ। ਜਿਸ ...

ਪੂਰੀ ਖ਼ਬਰ »

ਨਸ਼ਿਆਂ ਦਾ ਸਥਾਈ ਹੱਲ ਕੀ ਹੋਵੇ?

ਅੱਜ ਦੀ ਜਵਾਨੀ ਜਿਵੇਂ-ਕਿਵੇਂ ਕਹਿ ਲਵੋ, ਚਿੱਟੇ ਦੀ ਲਪੇਟ ਵਿਚ ਆ ਰਹੀ ਹੈ। ਇਸ ਚਿੱਟੇ ਨੇ ਪਿਛਲੇ ਕਈ ਵਰ੍ਹਿਆਂ ਤੋਂ ਪੰਜਾਬ ਵਿਚ ਵੀ ਆਪਣੇ ਪੈਰ ਪਸਾਰ ਲਏ ਹਨ। ਆਖਰ ਇਹ ਚਿੱਟਾ ਹੈ ਕੀ ਚੀਜ਼? ਐਸਾ ਕੀ ਸਰੂਰ ਹੈ ਇਸ ਨਸ਼ੇ ਵਿਚ ਕਿ ਅੱਜ ਦੀ ਨੌਜਵਾਨ ਪੀੜ੍ਹੀ ਬੜੀ ਆਸਾਨੀ ਨਾਲ ...

ਪੂਰੀ ਖ਼ਬਰ »

ਵਾਰ-ਵਾਰ ਬਦਲ ਰਹੀਆਂ ਸਿੱਖਿਆ ਨੀਤੀਆਂ ਸਿੱਖਿਆ ਨਾਲ ਖਿਲਵਾੜ

ਭਾਰਤ ਦੀ ਇਹੀ ਬਦਕਿਸਮਤੀ ਰਹੀ ਹੈ ਕਿ ਪਿਛਲੇ 70-72 ਸਾਲਾਂ ਵਿਚ ਅਸੀਂ ਕੋਈ ਠੋਸ ਸਿੱਖਿਆ ਨੀਤੀ ਹੀ ਨਹੀਂ ਅਪਣਾ ਸਕੇ। ਸਰਕਾਰਾਂ ਬਦਲਦੀਆਂ ਗਈਆਂ ਅਤੇ ਉਨ੍ਹਾਂ ਦੇ ਨਾਲ ਹੀ ਬਦਲ ਜਾਂਦੀਆਂ ਰਹੀਆਂ ਸਿੱਖਿਆ ਨੀਤੀਆਂ। ਪਹਿਲੀ ਸਿੱਖਿਆ ਨੀਤੀ ਅਜੇ ਚੰਗੀ ਤਰ੍ਹਾਂ ਲਾਗੂ ਵੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX