ਤਾਜਾ ਖ਼ਬਰਾਂ


ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਦੇ ਮਯੰਕ ਅਗਰਵਾਲ ਨੇ ਠੋਕਿਆ ਦੋਹਰਾ ਸੈਂਕੜਾ
. . .  7 minutes ago
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਦੀ ਬੰਗਲਾਦੇਸ਼ 'ਤੇ ਲੀਡ 200 ਟੱਪੀ, ਸਕੋਰ 359/4
. . .  23 minutes ago
ਰਾਜਪਾਲ ਵੀ.ਪੀ. ਸਿੰਘ ਬਦਨੌਰ ਸਮੇਤ ਵੱਖ-ਵੱਖ ਸਖ਼ਸ਼ੀਅਤਾਂ ਵੱਲੋਂ ਖੰਨਾ ਦੀ ਮਾਤਾ ਨੂੰ ਸ਼ਰਧਾ ਦੇ ਫੁਲ ਭੇਟ
. . .  28 minutes ago
ਗੜ੍ਹਸ਼ੰਕਰ, 15 ਨਵੰਬਰ (ਧਾਲੀਵਾਲ)- ਭਾਜਪਾ ਦੇ ਕੌਮੀ ਮੀਤ ਪ੍ਰਧਾਨ ਅਵਿਨਾਸ਼ ਰਾਏ ਖੰਨਾ ਦੇ ਮਾਤਾ ਸਵ. ਰਾਜ ਰਾਣੀ ਖੰਨਾ ਨਮਿਤ ਇੱਥੇ ਬੰਗਾ ਰੋਡ 'ਤੇ ਇਕ ਪੈਲੇਸ 'ਚ ਕਰਵਾਈ ਗਈ ਪ੍ਰਾਰਥਨਾ ਸਭਾ 'ਚ ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ, ਰਾਣਾ ਕੇ.ਪੀ. ਸਿੰਘ ਸਪੀਕਰ...
ਬਠਿੰਡਾ 'ਚ ਪੁਸਤਕ ਮੇਲਾ, ਨੌਜਵਾਨਾਂ 'ਚ ਉਤਸ਼ਾਹ
. . .  45 minutes ago
ਬਠਿੰਡਾ, 15 ਨਵੰਬਰ (ਨਾਇਬ ਸਿੱਧੂ) - ਬਠਿੰਡਾ ਦੇ ਸਰਕਾਰੀ ਰਜਿੰਦਰਾ ਕਾਲਜ ਵਿਖੇ ਤਿੰਨ ਰੋਜ਼ਾ ਪੁਸਤਕ ਮੇਲਾ ਲਾਇਆ ਗਿਆ ਹੈ ਇਹ ਪੁਸਤਕ ਮੇਲਾ 15 ਤੋ 17 ਨਵੰਬਰ ਤੱਕ ਚੱਲੇਗਾ । ਇਸ ਪੁਸਤਕ ਮੇਲੇ ਵਿਚ ਵੱਖ ਵੱਖ ਤਰ੍ਹਾਂ ਦੀਆਂ ਪੁਸਤਕਾਂ ਦੀਆਂ ਸਟਾਲਾਂ ਲਗਾਈਆਂ...
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਦੀਆਂ 4 ਵਿਕਟਾਂ ਆਊਟ, ਸਕੋਰ 327 (177 ਦੌੜਾਂ ਦੀ ਬੜ੍ਹਤ)
. . .  about 1 hour ago
ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਉਪ ਮੰਡਲ ਟਾਂਗਰਾ ਦੇ ਦਫ਼ਤਰ ਨੂੰ ਲੱਗੀ ਭਿਆਨਕ ਅੱਗ
. . .  about 1 hour ago
ਟਾਂਗਰਾ (ਅੰਮ੍ਰਿਤਸਰ), 15 ਨਵੰਬਰ (ਹਰਜਿੰਦਰ ਸਿੰਘ ਕਲੇਰ) - ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਉਪ ਮੰਡਲ ਟਾਂਗਰਾ ਵਿਖੇ ਰਾਤ ਨੂੰ ਦਫ਼ਤਰ ਵਿਚ ਅੱਗ ਲੱਗਣ ਕਾਰਨ ਸਰਕਾਰੀ ਰਿਕਾਰਡ ਸੜ ਕੇ ਸੁਆਹ ਹੋ ਗਿਆ। ਰਾਤ ਸਮੇਂ ਇੱਥੇ ਕੋਈ ਚੌਕੀਦਾਰ ਨਹੀਂ ਸੀ ਤੇ ਅਧਿਕਾਰੀਆਂ...
ਭਾਰਤ 'ਚ ਆਮ ਲੋਕ ਹੋ ਰਹੇ ਹਨ ਗਰੀਬ - ਰਿਪੋਰਟ
. . .  about 1 hour ago
ਨਵੀਂ ਦਿੱਲੀ, 15 ਨਵੰਬਰ - ਇਕ ਪ੍ਰਸਿੱਧ ਅਖ਼ਬਾਰ ਮੁਤਾਬਿਕ ਨੈਸ਼ਨਲ ਸਟੈਟਿਸਟਿਕਲ ਆਫ਼ਿਸ (ਕੌਮੀ ਅੰਕੜਾ ਸੰਸਥਾਨ) ਦੇ ਅੰਕੜਿਆਂ ਦੇ ਹਵਾਲੇ ਅਨੁਸਾਰ 2017-18 ਵਿਚ ਪੇਂਡੂ ਇਲਾਕਿਆਂ ਵਿਚ ਖਪਤਕਾਰਾਂ ਦੇ ਖ਼ਰਚ ਕਰਨ ਦੀ ਤਾਕਤ ਵਿਚ 8.8 ਫ਼ੀਸਦੀ ਗਿਰਾਵਟ ਦੇਖੀ...
ਇੰਦੌਰ ਟੈੱਸਟ ਦਾ ਦੂਸਰਾ ਦਿਨ : ਭਾਰਤ ਦੀ ਸਥਿਤੀ ਮਜ਼ਬੂਤ, 150 ਦੌੜਾਂ ਦੀ ਮਿਲੀ ਲੀਡ
. . .  about 1 hour ago
ਮਹਾਰਾਸ਼ਟਰ 'ਚ ਬਣੇਗੀ ਗੱਠਜੋੜ ਸਰਕਾਰ ਤੇ 5 ਸਾਲ ਤੱਕ ਚੱਲੇਗੀ - ਸ਼ਰਦ ਪਵਾਰ
. . .  about 2 hours ago
ਮੁੰਬਈ, 15 ਨਵੰਬਰ - ਐਨ.ਸੀ.ਪੀ. ਪ੍ਰਮੁੱਖ ਸ਼ਰਦ ਪਵਾਰ ਨੇ ਅੱਜ ਵੱਡਾ ਬਿਆਨ ਦਿੰਦੇ ਹੋਏ ਕਿਹਾ ਕਿ ਮਹਾਰਾਸ਼ਟਰ ਵਿਚ ਗੱਠਜੋੜ ਸਰਕਾਰ ਬਣੇਗੀ ਤੇ 5 ਸਾਲ ਤੱਕ ਚੱਲੇਗੀ। ਉਨ੍ਹਾਂ ਕਿਹਾ ਕਿ ਗੱਠਜੋੜ ਸਰਕਾਰ ਲਈ ਧਰਮ ਨਿਰਪੇਖਤਾ ਜ਼ਰੂਰੀ ਹੈ। ਪਵਾਰ ਨੇ ਕਿਹਾ ਕਿ ਉਹ...
ਨਾਭਾ ਜੇਲ੍ਹ 'ਚ ਇਕ ਕੈਦੀ ਦਾ ਹੋ ਰਿਹੈ ਨਿਕਾਹ
. . .  about 2 hours ago
ਨਾਭਾ, 15 ਨਵੰਬਰ (ਕਰਮਜੀਤ ਸਿੰਘ) - ਮੈਕਸਿਮਮ ਸਿਕਿਓਰਟੀ ਜੇਲ੍ਹ 'ਚ ਅੱਜ ਇਕ ਹੋਰ ਕੈਦੀ ਦਾ ਨਿਕਾਹ ਹੋ ਰਿਹਾ ਹੈ। ਇਸ ਤੋਂ ਕੁੱਝ ਦਿਨ ਪਹਿਲਾ ਮਨਦੀਪ ਸਿੰਘ ਨਾਂ ਦੇ ਗੈਂਗਸਟਰ ਦਾ ਮੈਕਸਿਮਮ ਸਿਕਿਓਰਟੀ ਜੇਲ੍ਹ ਵਿਚ ਵਿਆਹ ਹੋਇਆ ਸੀ। ਹਾਈਕੋਰਟ ਦੇ ਆਦੇਸ਼ਾਂ 'ਤੇ...
ਲਤਾ ਮੰਗੇਸ਼ਕਰ ਦੀ ਸਿਹਤ 'ਚ ਸੁਧਾਰ
. . .  about 3 hours ago
ਮੁੰਬਈ, 15 ਨਵੰਬਰ - 90 ਸਾਲਾ ਲਤਾ ਮੰਗੇਸ਼ਕਰ ਮੁੰਬਈ ਦੇ ਇਕ ਹਸਪਤਾਲ ਵਿਚ ਭਰਤੀ ਹਨ। ਸੋਸ਼ਲ ਮੀਡੀਆ 'ਤੇ ਚੱਲ ਰਹੀਆਂ ਅਫ਼ਵਾਹਾਂ 'ਤੇ ਰੋਗ ਲਗਾਉਂਦੇ ਹੋਏ ਉਨ੍ਹਾਂ ਦੀ ਟੀਮ ਦਾ ਕਹਿਣਾ ਹੈ ਕਿ ਲਤਾ ਮੰਗੇਸ਼ਕਰ ਦੀ ਸਿਹਤ ਪਹਿਲਾ ਨਾਲੋਂ ਬਿਹਤਰ ਹੈ ਤੇ ਉਨ੍ਹਾਂ ਦੀ ਸਿਹਤ...
ਇੰਦੌਰ ਟੈੱਸਟ ਦੂਸਰਾ ਦਿਨ : ਮਅੰਕ ਅਗਰਵਾਲ ਨੇ ਬਣਾਇਆ ਸੈਂਕੜਾ, ਭਾਰਤ 222/3 'ਤੇ
. . .  about 3 hours ago
ਇੰਦੌਰ ਟੈੱਸਟ ਦੂਸਰਾ ਦਿਨ : ਮਅੰਕ ਅਗਰਵਾਲ ਨੇ ਬਣਾਇਆ ਸੈਂਕੜਾ, ਭਾਰਤ 222/3...
ਬਠਿੰਡਾ ਦੇ ਇੱਕ ਸਰਕਾਰੀ ਸਕੂਲ ਦੀਆਂ 3 ਨਾਬਾਲਗ ਲੜਕੀਆਂ ਗ਼ਾਇਬ
. . .  about 3 hours ago
ਬਠਿੰਡਾ, 15 ਨਵੰਬਰ (ਨਾਇਬ ਸਿੱਧੂ) - ਬਠਿੰਡਾ ਦੇ ਇੱਕ ਸਰਕਾਰੀ ਸਕੂਲ ਦੀਆਂ 3 ਨਾਬਾਲਗ ਵਿਦਿਆਰਥਣਾਂ ਭੇਦਭਰੀ ਹਾਲਾਤ ਵਿਚ ਗ਼ਾਇਬ ਹੋ ਗਈਆਂ ਹਨ । ਥਾਣਾ ਕੋਤਵਾਲੀ ਵਿਖੇ ਮਾਮਲਾ ਕਰਵਾਇਆ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਬਠਿੰਡਾ ਦੇ ਕਿਸੇ ਆਦਮੀ...
ਇੰਦੌਰ ਟੈਸਟ ਦੂਸਰਾ ਦਿਨ : ਭਾਰਤ 206/3 'ਤੇ ਖੇਡ ਰਿਹੈ, ਹੁਣ ਤੱਕ 56 ਦੌੜਾਂ ਦੀ ਬੜ੍ਹਤ
. . .  about 3 hours ago
ਸ਼੍ਰੋਮਣੀ ਕਮੇਟੀ ਵੱਲੋਂ 99ਵਾਂ ਸਥਾਪਨਾ ਦਿਵਸ ਮਨਾਇਆ ਗਿਆ
. . .  about 3 hours ago
ਅੰਮ੍ਰਿਤਸਰ, 15 ਨਵੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦਾ ਅੱਜ 99ਵਾਂ ਸਥਾਪਨਾ ਦਿਵਸ ਸਮੂਹ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਅਤੇ ਅਧਿਕਾਰੀਆਂ ਵੱਲੋਂ ਉਤਸ਼ਾਹ ਸਹਿਤ ਮਨਾਇਆ ਗਿਆ। ਇਸ ਮੌਕੇ ਰਾਗੀ ਜਥਿਆਂ ਨੇ ਸ਼ਬਦ ਕੀਰਤਨ ਕੀਤਾ ਗਿਆ। ਇਸ ਮੌਕੇ ਭਾਈ...
ਅਦਾਲਤ ਦੇ ਅਪਮਾਨ ਦੇ ਗੁਨਾਹਗਾਰ ਹਨ ਮਾਲਵਿੰਦਰ ਤੇ ਸ਼ਿਵਇੰਦਰ - ਸੁਪਰੀਮ ਕੋਰਟ
. . .  1 minute ago
ਲੁਧਿਆਣਾ 'ਚ ਕਾਂਗਰਸ ਵੱਲੋਂ ਕੇਂਦਰ ਸਰਕਾਰ ਖਿਲਾਫ ਪ੍ਰਦਰਸ਼ਨ
. . .  about 3 hours ago
ਚੋਰੀ ਦੀ ਨੀਅਤ ਨਾਲ ਘਰ 'ਚ ਦਾਖਲ ਹੋਏ ਚੋਰ ਵੱਲੋਂ ਮਾਲਕ ਨੂੰ ਕੀਤਾ ਗਿਆ ਗੰਭੀਰ ਜ਼ਖਮੀ
. . .  about 4 hours ago
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ 150 ਦੌੜਾਂ ਪਾਰ, ਮਅੰਕ ਅਗਰਵਾਲ ਸੈਂਕੜੇ ਬਣਾਉਣ ਦੇ ਨੇੜੇ
. . .  about 4 hours ago
ਪਾਕਿਸਤਾਨ ਦੇ ਕਈ ਪਿੰਡ 'ਚ ਅਸਮਾਨੀ ਬਿਜਲੀ ਡਿੱਗਣ ਕਾਰਨ 20 ਮੌਤਾਂ
. . .  about 5 hours ago
ਓ.ਸੀ.ਆਈ. ਕਾਰਡ ਨਾਲ ਪ੍ਰਵਾਸੀ ਪੰਜਾਬੀ ਵੀ ਕਰ ਸਕਦੇ ਹਨ ਕਰਤਾਰਪੁਰ ਸਾਹਿਬ ਦੀ ਯਾਤਰਾ
. . .  about 5 hours ago
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਨੂੰ ਸ਼ੁਰੂਆਤ 'ਚ ਲੱਗੇ ਝਟਕੇ, ਸਕੋਰ 124/3
. . .  about 5 hours ago
ਉੱਘੇ ਅਦਾਕਾਰ ਨਰਿੰਦਰ ਜੱਟੂ ਦਾ ਹੋਇਆ ਦਿਹਾਂਤ
. . .  about 6 hours ago
ਦੀਪਿਕਾ ਰਣਵੀਰ ਨੇ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਮੱਥਾ
. . .  about 5 hours ago
ਦਿੱਲੀ 'ਚ ਪ੍ਰਦੂਸ਼ਣ ਕਾਰਨ ਹਾਲਾਤ ਖ਼ਰਾਬ, ਨਹੀਂ ਮਿਲ ਰਹੀ ਰਾਹਤ
. . .  about 7 hours ago
ਅੱਜ ਦਾ ਵਿਚਾਰ
. . .  about 8 hours ago
ਲੋਕ ਆਗੂ ਮਨਜੀਤ ਧਨੇਰ ਜ਼ਿਲ੍ਹਾ ਜੇਲ੍ਹ ਬਰਨਾਲਾ ਵਿਚੋਂ ਹੋਏ ਰਿਹਾਅ
. . .  1 day ago
ਅਣਪਛਾਤੇ ਵਿਅਕਤੀਆਂ ਨੇ ਕੀਤਾ ਨੌਜਵਾਨ ਦਾ ਕਤਲ
. . .  1 day ago
ਕਿਸਾਨ ਜਥੇਬੰਦੀ ਵੱਲੋਂ ਕਿਸਾਨਾਂ ਖ਼ਿਲਾਫ਼ ਦਰਜ ਕੇਸਾਂ ਨੂੰ ਰੱਦ ਕਰਵਾਉਣ ਲਈ ਪੰਜਾਬ ਪੱਧਰੀ ਧਰਨਾ ਜੈਤੋ 'ਚ ਦਿੱਤਾ
. . .  1 day ago
ਖਾੜਕੂ ਸਿੰਘ ਲਾਲ ਸਿੰਘ ਦੀ ਰਿਹਾਈ ਅੱਜ ਨਾ ਹੋ ਸਕੀ ਸੰਭਵ
. . .  1 day ago
ਜ਼ਿਲ੍ਹਾ ਮੋਹਾਲੀ ਦੇ ਪਿੰਡ ਦਿਆਲਪੁਰਾ 'ਚ ਰੱਖਿਆ ਸੂਬੇ ਦੇ ਪਹਿਲੇ ਆਯੂਸ਼ ਹਸਪਤਾਲ ਦਾ ਨੀਂਹ ਪੱਥਰ
. . .  1 day ago
ਪਿੰਡ ਕਾਲੇ ਕੇ ਦੇ ਨੌਜਵਾਨ ਦੀ ਵਧੇਰੇ ਨਸ਼ੇ ਦੀ ਡੋਜ਼ ਲੈਣ ਕਾਰਣ ਮੌਤ
. . .  1 day ago
14 ਦਿਨਾਂ ਤੋਂ ਭੁੱਖ ਹੜਤਾਲ 'ਤੇ ਬੈਠੇ ਜਥੇਦਾਰ ਫੱਗੂਵਾਲਾ ਦੀ ਭੁੱਖ ਹੜਤਾਲ ਖ਼ਤਮ
. . .  1 day ago
ਕਾਰ ਮੋਟਰਸਾਈਕਲ ਦੀ ਟੱਕਰ ਚ ਪਤੀ-ਪਤਨੀ ਦੀ ਮੌਤ
. . .  1 day ago
ਪੱਤਰਕਾਰਾਂ ਨਾਲ ਉਲਝੇ ਸਿੱਧੂ ਮੂਸੇਵਾਲਾ ਦੇ ਬਾਊਂਸਰ
. . .  1 day ago
ਐੱਸ.ਪੀ ਸਿੰਘ ਓਬਰਾਏ 1100 ਸ਼ਰਧਾਲੂਆਂ ਨੂੰ ਹਰ ਸਾਲ ਕਰਵਾਉਣਗੇ ਕਰਤਾਰਪੁਰ ਸਾਹਿਬ ਦੇ ਮੁਫ਼ਤ ਦਰਸ਼ਨ
. . .  1 day ago
ਬੰਗਲਾਦੇਸ਼ ਖ਼ਿਲਾਫ਼ ਪਹਿਲੇ ਟੈਸਟ ਦੇ ਪਹਿਲੇ ਦਿਨ ਭਾਰਤ ਦੀ ਸਥਿਤੀ ਮਜ਼ਬੂਤ
. . .  1 day ago
ਰਣਬੀਰ ਸਿੰਘ ਤੇ ਦੀਪਿਕਾ ਪਾਦੂਕੋਣ ਪਹੁੰਚੇ ਰਾਜਾਸਾਂਸੀ
. . .  1 day ago
ਭਾਰਤ-ਬੰਗਲਾਦੇਸ਼ ਪਹਿਲਾ ਟੈਸਟ : ਪਹਿਲੇ ਦਿਨ ਦੀ ਖੇਡ ਖ਼ਤਮ ਹੋਣ 'ਤੇ ਭਾਰਤ 86/1
. . .  about 1 hour ago
ਜੇ.ਐਨ.ਯੂ 'ਚ ਸਵਾਮੀ ਵਿਵੇਕਾਨੰਦ ਦੀ ਮੂਰਤੀ ਤੋੜੀ
. . .  about 1 hour ago
ਸੁਪਰੀਮ ਕੋਰਟ ਦੇ ਫ਼ੈਸਲੇ ਉੱਪਰ ਬੋਲੇ ਅਮਿਤ ਸ਼ਾਹ
. . .  about 1 hour ago
ਰੇਲਵੇਂ ਨੇ ਡੇਰਾ ਬਾਬਾ ਨਾਨਕ ਰੇਲਵੇ ਸਟੇਸ਼ਨ 'ਚ ਸਥਾਪਿਤ ਕੀਤਾ ਵਾਈ ਫਾਈ
. . .  about 1 hour ago
ਪਾਕਿਸਤਾਨ ਤੋਂ ਮੁੜੇ ਸ਼ਰਧਾਲੂਆਂ ਪਾਸੋਂ ਸ਼ੱਕੀ ਪਦਾਰਥ ਬਰਾਮਦ, ਜਾਂਚ ਜਾਰੀ
. . .  15 minutes ago
ਕਾਂਗਰਸ ਤੇ ਰਾਹੁਲ ਗਾਂਧੀ ਦੇਸ਼ ਤੋਂ ਮੰਗਣ ਮੁਆਫ਼ੀ -ਭਾਜਪਾ
. . .  33 minutes ago
ਕੇਂਦਰੀ ਰਾਜ ਮੰਤਰੀ ਕਟਾਰੀਆ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
. . .  46 minutes ago
ਇੰਦੌਰ ਟੈੱਸਟ : ਭਾਰਤ ਨੇ ਬੰਗਲਾਦੇਸ਼ ਨੂੰ ਪਹਿਲੇ ਦਿਨ ਹੀ 150 ਦੌੜਾਂ 'ਤੇ ਸਮੇਟਿਆ
. . .  about 1 hour ago
ਇੰਦੌਰ ਟੈੱਸਟ : ਭਾਰਤ ਨੇ ਬੰਗਲਾਦੇਸ਼ ਨੂੰ ਪਹਿਲੇ ਦਿਨ ਹੀ 150 ਦੌੜਾਂ 'ਤੇ ਸਮੇਟਿਆ
. . .  about 1 hour ago
ਪ੍ਰੇਮੀ ਪ੍ਰੇਮਿਕਾ ਦੀ ਲੜਾਈ ਹਟਾਉਣ ਗਏ ਪਤੀ ਪਤਨੀ 'ਤੇ ਪ੍ਰੇਮੀ ਵੱਲੋਂ ਫਾਇਰਿੰਗ, ਦੋਵੇਂ ਗੰਭੀਰ ਜ਼ਖਮੀ
. . .  34 minutes ago
ਵਿਵਾਦਾਂ 'ਚ ਘਿਰੇ ਸਿੱਧੂ ਮੂੱਸੇਵਾਲਾ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਗਿਆ ਮੱਥਾ
. . .  about 1 hour ago
ਅੰਮ੍ਰਿਤਸਰ ਵਿਚ ਸੋਨੇ ਦੀ ਵਪਾਰੀ ਨਾਲ ਹੋਈ ਵੱਡੀ ਲੁੱਟ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 6 ਕੱਤਕ ਸੰਮਤ 551
ਿਵਚਾਰ ਪ੍ਰਵਾਹ: ਜਿਹੜਾ ਆਦਮੀ ਸੰਕਲਪ ਕਰ ਸਕਦਾ ਹੈ, ਉਸ ਲਈ ਕੁਝ ਵੀ ਅਸੰਭਵ ਨਹੀਂ ਹੁੰਦਾ। -ਐਮਰਸਨ

ਫਾਜ਼ਿਲਕਾ / ਅਬੋਹਰ

ਤਿੰਨ ਰੋਜ਼ਾ ਇੰਟਰ ਸਟੇਟ ਡੀ. ਪੀ. ਐੱਸ. ਫੁੱਟਬਾਲ ਟੂਰਨਾਮੈਂਟ ਸ਼ੁਰੂ

ਅਬੋਹਰ, 21 ਅਕਤੂਬਰ (ਕੁਲਦੀਪ ਸਿੰਘ ਸੰਧੂ)-ਕੌਮੀ ਪੱਧਰ ਦੇ ਖੇਡ ਮੁਕਾਬਲਿਆਂ 'ਚ ਹਿੱਸਾ ਲੈਣ ਦੀ ਹਸਰਤ ਪੂਰੀ ਹੋਣ 'ਤੇ ਪਹਾੜੀ ਰਾਜਾਂ ਤੋਂ ਆਏ ਫੁੱਟਬਾਲ ਖਿਡਾਰੀ ਉੱਤਰ-ਭਾਰਤ ਦੇ ਆਪਣੇ ਹਮ ਰੁਤਬਾ ਖਿਡਾਰੀਆਂ ਵਿਚ ਵਿਚਰ ਕੇ ਵੱਖਰਾ ਹੀ ਆਨੰਦ ਮਹਿਸੂਸ ਕਰ ਰਹੇ ਹਨ | ਵਿਸ਼ੇਸ਼ ਕਰਕੇ ਜੰਮੂ-ਕਸ਼ਮੀਰ ਦੇ ਪਹਾੜੀ ਇਲਾਕਿਆਂ ਤੋਂ ਪਹੁੰਚੇ ਖਿਡਾਰੀ ਕੁਝ ਇਸ ਤਰ੍ਹਾਂ ਮਹਿਸੂਸ ਕਰ ਰਹੇ ਜਿਵੇਂ ਉਹ ਖੰਭ ਲਾ ਕੇ ਉਡਾਰੀਆਂ ਮਾਰ ਰਹੇ ਹਨ | ਇਹ ਗੱਲ ਡੀ. ਪੀ. ਐੱਸ. ਅਬੋਹਰ ਵਿਚ ਤਿੰਨ ਰੋਜ਼ਾ ਇੰਟਰ ਸਟੇਟ ਫੁੱਟਬਾਲ ਟੂਰਨਾਮੈਂਟ ਦੇ ਪਹਿਲੇ ਦਿਨ 16 ਰਾਜਾਂ ਤੋਂ ਇਕੱਤਰ ਹੋਏ ਖਿਡਾਰੀਆਂ ਨੂੰ ਸੰਬੋਧਨ ਕਰਦਿਆਂ ਸਕੂਲ ਚੇਅਰਪਰਸਨ ਬੀਬੀ ਵਿਜੇ ਲਕਸ਼ਮੀ ਭਾਦੂ ਨੇ ਕਹੀ | ਉਨ੍ਹਾਂ ਕਿਹਾ ਕਿ ਖੁੱਲ੍ਹੇ ਮਾਹੌਲ 'ਚ ਵਿਚਰ ਰਹੇ ਖਾਸ ਕਰਕੇ ਜੰਮੂ-ਕਸ਼ਮੀਰ ਦੇ ਵਿਦਿਆਰਥੀ ਦੇਸ਼ ਵਿਚ ਆਏ ਬਦਲਾਅ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕਰ ਰਹੇ ਹਨ, ਜਿਨ੍ਹਾਂ ਨੇ ਸੂਬੇ 'ਚ ਧਾਰਾ-370 ਹਟਾਉਣ ਤੋਂ ਬਾਅਦ ਖਿਡਾਰੀਆਂ ਨੂੰ ਕੌਮੀ ਪੱਧਰ ਦੀਆਂ ਸਰਗਰਮੀਆਂ ਵਿਚ ਹਿੱਸਾ ਲੈਣ ਦਾ ਮੌਕਾ ਦਿੱਤਾ | ਅਬੋਹਰ ਦੇ ਦਿੱਲੀ ਪਬਲਿਕ ਸਕੂਲ (ਡੀ.ਪੀ.ਐੱਸ.) ਵਿਖੇ ਪਹਿਲੀ ਵਾਰ ਹੋਣ ਜਾ ਰਹੇ ਇੰਟਰ ਸਟੇਟ ਮੁਕਾਬਲਿਆਂ 'ਚ ਪੰਜਾਬ ਤੋਂ ਇਲਾਵਾ ਵੱਖ-ਵੱਖ ਰਾਜਾਂ ਤੋਂ ਆਏ 16 ਸਕੂਲਾਂ ਦੇ 300 ਤੋਂ ਵੱਧ ਖਿਡਾਰੀਆਂ ਨੇ ਹਿੱਸਾ ਲਿਆ | ਇਨ੍ਹਾਂ ਮੁਕਾਬਲਿਆਂ ਦੀ ਸ਼ੁਰੂਆਤ ਚੇਅਰਪਰਸਨ ਬੀਬੀ ਭਾਦੂ ਨੇ ਹਵਾ ਵਿਚ ਗ਼ੁਬਾਰਾ ਛੱਡ ਕੇ ਕੀਤੀ | ਅੱਜ ਪਹਿਲੇ ਦਿਨ ਦੇ ਮੁਕਾਬਲਿਆਂ ਦੌਰਾਨ ਡੀ. ਪੀ. ਐੱਸ. ਸ੍ਰੀਨਗਰ ਨੇ 1-0 ਨਾਲ ਡੀ. ਪੀ. ਐੱਸ. ਫ਼ਰੀਦਾਬਾਦ ਨੂੰ ਹਰਾਇਆ | ਡੀ. ਪੀ. ਐੱਸ. ਅੰਮਿ੍ਤਸਰ ਨੇ 1-0 ਨਾਲ ਡੀ. ਪੀ. ਐੱਸ. ਯਮੁਨਾਨਗਰ ਨੂੰ ਹਰਾਇਆ | ਇਸ ਮੌਕੇ ਲਤਾ ਤੇਜਪਾਲ ਅਤੇ ਚੌਧਰੀ ਰਾਇ ਸਿੰਘ ਭਾਦੂ ਨੇ ਆਪਣੇ-ਆਪਣੇ ਸੰਬੋਧਨ ਵਿਚ ਖਿਡਾਰੀਆਂ ਨੂੰ ਅਜਿਹੇ ਮੁਕਾਬਲਿਆਂ 'ਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ |

ਜ਼ਮੀਨਦੋਜ਼ ਪੁਲ ਨੇੜੇ ਸੀਵਰੇਜ ਪਾ ਰਹੇ ਮਜ਼ਦੂਰ ਦੀ ਮਿੱਟੀ 'ਚ ਦੱਬਣ ਨਾਲ ਮੌਤ

ਫ਼ਾਜ਼ਿਲਕਾ, 21 ਅਕਤੂਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੇ ਰੇਲਵੇ ਸਟੇਸ਼ਨ ਵਾਲੇ ਫਾਟਕ 'ਤੇ ਬਣ ਰਹੇ ਜ਼ਮੀਨਦੋਜ਼ ਪੁਲ ਨੇੜੇ ਸੀਵਰੇਜ ਦੀ ਪਾਈਪ ਪਾਉਣ ਦਾ ਕੰਮ ਕਰ ਰਹੇ ਮਜ਼ਦੂਰ ਦੀ ਮਿੱਟੀ ਦੇ ਤੋਂਦੇ ਹੇਠ ਦੱਬਣ ਨਾਲ ਮੌਤ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ | ਪ੍ਰਾਪਤ ...

ਪੂਰੀ ਖ਼ਬਰ »

ਬਜੀਦਪੁਰ ਭੋਮਾ 'ਚ ਸਫ਼ਾਈ ਮੁਹਿੰਮ ਚਲਾਈ

ਸੀਤੋ ਗੰੁਨੋ੍ਹ, 21 ਅਕਤੂਬਰ (ਬਲਜਿੰਦਰ ਸਿੰਘ ਭਿੰਦਾ)-ਹਲਕਾ ਬੱਲੂਆਣਾ ਦੇ ਪਿੰਡ ਬਜੀਦਪੁਰ ਭੋਮਾ ਦੀ ਗਰਾਮ ਪੰਚਾਇਤ ਅਤੇ ਪਿੰਡ ਦੇ ਨੌਜਵਾਨਾਂ ਵਲੋਂ ਸਫ਼ਾਈ ਮੁਹਿੰਮ ਚਲਾਈ ਗਈ ਹੈ | ਜਾਣਕਾਰੀ ਦਿੰਦੇ ਹੋਏ ਪਿੰਡ ਦੇ ਸਰਪੰਚ ਤਰਸੇਮ ਸਿੰਘ ਨੇ ਦੱਸਿਆ ਕਿ ਇਸ ਦੀ ...

ਪੂਰੀ ਖ਼ਬਰ »

ਸਤਿਅਮ ਕਾਲਜ ਦੀਆਂ ਲੜਕੀਆਂ ਦਾ ਯੁਵਕ ਮੇਲੇ 'ਚ ਸ਼ਾਨਦਾਰ ਪ੍ਰਦਰਸ਼ਨ

ਅਬੋਹਰ, 21 ਅਕਤੂਬਰ (ਸੁਖਜਿੰਦਰ ਸਿੰਘ ਢਿੱਲੋਂ/ਕੁਲਦੀਪ ਸਿੰਘ ਸੰਧੂ)-ਗੁਰੂ ਨਾਨਕ ਖ਼ਾਲਸਾ ਕਾਲਜ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਏ ਚਾਰ ਰੋਜ਼ਾ ਖੇਤਰੀ ਯੁਵਕ ਮੇਲੇ 'ਚ ਸਤਿਅਮ ਕਾਲਜ ਫ਼ਾਰ ਗਰਲਜ਼ ਦੀਆਂ ਲੜਕੀਆਂ ਨੇ ਵਧੀਆ ਪ੍ਰਦਰਸ਼ਨ ਕਰਕੇ ਨਾਮਣਾ ਖੱਟਿਆ | ਇਸ ਯੁਵਕ ...

ਪੂਰੀ ਖ਼ਬਰ »

ਡੀ. ਏ. ਵੀ. ਕਾਲਜ ਵਿਖੇ ਇਕ ਰੋਜ਼ਾ ਭਾਸ਼ਨ ਪ੍ਰੋਗਰਾਮ ਕਰਵਾਇਆ

ਅਬੋਹਰ, 21 ਅਕਤੂਬਰ (ਸੁਖਜਿੰਦਰ ਸਿੰਘ ਢਿੱਲੋਂ)-ਸਥਾਨਕ ਡੀ. ਏ. ਵੀ. ਕਾਲਜ 'ਚ ਕੌਮੀ ਸੇਵਾ ਯੋਜਨਾ ਵਿਭਾਗ ਵਲੋਂ ਇਕ ਰੋਜ਼ਾ ਭਾਸ਼ਣ ਪ੍ਰੋਗਰਾਮ ਕਰਵਾਇਆ ਗਿਆ, ਜਿਸ 'ਚ ਮੁੱਖ ਬੁਲਾਰੇ ਵਜੋਂ ਡਾ. ਰਵੀ ਦੱਤ ਪ੍ਰੋਫੈਸਰ ਹਿੰਦੀ ਵਿਭਾਗ ਪੰਜਾਬੀ ਯੂਨੀਵਰਸਿਟੀ ਪਟਿਆਲਾ ਪੁੱਜੇ ...

ਪੂਰੀ ਖ਼ਬਰ »

ਡੀ. ਏ. ਵੀ. ਸਕੂਲ ਹਰੀਪੁਰਾ ਨੇ ਤੀਰ-ਅੰਦਾਜ਼ੀ ਮੁਕਾਬਲਿਆਂ 'ਚ ਰਾਜ ਪੱਧਰ 'ਤੇ ਜਿੱਤੇ ਇਨਾਮ

ਅਬੋਹਰ, 21 ਅਕਤੂਬਰ (ਸੁਖਜਿੰਦਰ ਸਿੰਘ ਢਿੱਲੋਂ)-ਬੀਤੇ ਦਿਨੀਂ ਪਟਿਆਲਾ ਵਿਖੇ ਹੋਈਆਂ 65 ਵੀਆਂ ਰਾਜ ਪੱਧਰੀ ਖੇਡਾਂ ਵਿਚ ਡੀ. ਏ. ਵੀ. ਸਕੂਲ ਹਰੀਪੁਰਾ ਦੇ ਵਿਦਿਆਰਥੀਆਂ ਨੇ 22 ਇਨਾਮ ਜਿੱਤ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਜਾਣਕਾਰੀ ਦਿੰਦਿਆਂ ਪਿ੍ੰਸੀਪਲ ਸੁਖਦੇਵ ...

ਪੂਰੀ ਖ਼ਬਰ »

ਅਕਾਲ ਅਕੈਡਮੀ ਦੇ ਬੱਚਿਆਂ ਨੇ ਫੁੱਟਬਾਲ ਮੁਕਾਬਲਿਆਂ 'ਚ ਮਾਰੀਆਂ ਮੱਲਾਂ

ਫ਼ਾਜ਼ਿਲਕਾ, 21 ਅਕਤੂਬਰ (ਦਵਿੰਦਰ ਪਾਲ ਸਿੰਘ)-ਸ੍ਰੀ ਕਲਗ਼ੀਧਰ ਟਰੱਸਟ ਬੜੂ ਸਾਹਿਬ ਦੀ ਸ਼ਾਖਾ ਅਕਾਲ ਅਕੈਡਮੀ ਥੇਹ ਕਲੰਦਰ ਵਲੋਂ ਲੜਕੇ ਅਤੇ ਲੜਕੀਆਂ ਦੇ ਇੰਟਰ ਹਾਊਸ ਫੁੱਟਬਾਲ ਮੁਕਾਬਲੇ ਕਰਵਾਏ ਗਏ | ਇਹ ਮੁਕਾਬਲੇ ਪਿ੍ੰਸੀਪਲ ਗੁਰਜੀਤ ਕੌਰ ਸਿੱਧੂ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਡੀ. ਸੀ. ਨੇ ਅਪਾਹਜ ਬੱਚਿਆਂ ਵਲੋਂ ਬਣਾਈਆਂ ਸਜਾਵਟੀ ਤੇ ਖ਼ੂਬਸੂਰਤ ਵਸਤੂਆਂ ਦੀ ਕੀਤੀ ਸ਼ਲਾਘਾ

ਫ਼ਾਜ਼ਿਲਕਾ, 21 ਅਕਤੂਬਰ (ਦਵਿੰਦਰ ਪਾਲ ਸਿੰਘ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਫਾਜ਼ਿਲਕਾ ਵਿਖੇ ਚੱਲ ਰਹੇ ਜ਼ਿਲ੍ਹਾ ਰਿਸੋਰਸ ਸੈਂਟਰ ਵਿਚ ਸਿੱਖਿਆ ਪ੍ਰਾਪਤ ਕਰ ਰਹੇ ਅਪਾਹਜ਼ ਵਿਦਿਆਰਥੀਆਂ ਵਲੋਂ ਦੀਵਾਲੀ ਦੇ ਖ਼ੂਬਸੂਰਤ ਤਿਉਹਾਰ ਨੂੰ ਹੋਰ ਵਧੇਰੇ ਰੌਸ਼ਨ ...

ਪੂਰੀ ਖ਼ਬਰ »

ਸੱਪਾਂਵਾਲੀ ਦੇ ਵਿਦਿਆਰਥੀਆਂ ਨੇ ਸਕਾਊਟਸ ਕੈਂਪ ਤੇ ਖੇਡਾਂ 'ਚ ਮਾਰੀਆਂ ਮੱਲਾਂ

ਅਬੋਹਰ, 21 ਅਕਤੂਬਰ (ਸੁਖਜਿੰਦਰ ਸਿੰਘ ਢਿੱਲੋਂ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸੱਪਾਵਾਲੀ ਦੇ ਵਿਦਿਆਰਥੀਆਂ ਨੇ ਸਕਾਊਟਸ ਕੈਂਪ ਅਤੇ ਖੇਡਾਂ ਵਿਚ ਮੱਲਾਂ ਮਾਰੀਆਂ ਹਨ | ਜਾਣਕਾਰੀ ਦਿੰਦਿਆਂ ਸਕੂਲ ਪਿ੍ੰਸੀਪਲ ਮਨੋਹਰ ਲਾਲ ਨੇ ਦੱਸਿਆ ਕਿ ਸਕੂਲ ਦੀ ...

ਪੂਰੀ ਖ਼ਬਰ »

ਬਸਤੀ ਸੁਨਵਾਂ ਵਾਲੀ ਦੇ ਵਾਲਮੀਕਿ ਮੰਦਰ ਵਿਖੇ ਵਾਲਮੀਕਿ ਰਮਾਇਣ ਅਗਨੀ ਭੇਟ

ਫਿਰੋਜਪੁਰ, 21 ਅਕਤੂਬਰ (ਜਸਵਿੰਦਰ ਸਿੰਘ ਸੰਧੂ)-ਸਥਾਨਿਕ ਬਸਤੀ ਸੁਨਵਾਂ ਵਾਲੀ ਵਿਖੇ ਸਿ੍ਸ਼ਟੀਕਰਤਾ ਵਾਲਮੀਕਿ ਮੰਦਿਰ ਵਿਖੇ ਅੱਜ ਵਾਲਮੀਕਿ ਰਮਾਇਣ ਅਗਨੀ ਭੇਟ ਹੋਣ ਦਾ ਸਮਾਚਾਰ ਹੈ ¢ ਇਸ ਮਾਮਾਲੇ ਨੂੰ ਲੈ ਕੇ ਵਾਲਮੀਕਿ ਭਾਈਚਾਰੇ ਦੇ ਲੋਕਾਾ 'ਚ ਭਾਰੀ ਰੋਸ ਪਾਇਆ ਗਿਆ ...

ਪੂਰੀ ਖ਼ਬਰ »

ਜ਼ਿਮਨੀ ਚੋਣਾਂ 'ਚ ਸਰਕਾਰੀ ਧੱਕੇਸ਼ਾਹੀ ਕਾਂਗਰਸ ਦਾ ਪਤਨ ਬਣੇਗੀ 2022 'ਚ- ਅਕਾਲੀ ਆਗੂ

ਫ਼ਿਰੋਜ਼ਪੁਰ, 21 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਝੂਠੇ ਵਾਅਦੇ ਅਤੇ ਲਾਰੇ ਲਗਾ ਸੱਤਾ ਹਾਸਿਲ ਕਰਨ ਵਾਲੀ ਪੰਜਾਬ ਕਾਂਗਰਸ ਸਰਕਾਰ ਨੇ ਜ਼ਿਮਨੀ ਚੋਣਾਂ ਜਿੱਤਣ ਲਈ ਲੋਕ ਆਵਾਜ਼ ਨੂੰ ਦਬਾਉਣ ਲਈ ਕੀਤੀ ਸਰਕਾਰੀ ਧੱਕੇਸ਼ਾਹੀ ਹੀ 2022 'ਚ ਕਾਂਗਰਸ ਦਾ ਪਤਨ ਕਰੇਗੀ | ਇਹ ...

ਪੂਰੀ ਖ਼ਬਰ »

ਚੋਣ ਕਮਿਸ਼ਨ ਦੇ ਨਿਯਮਾਂ ਦੀਆਂ ਉੱਡੀਆਂ ਧੱਜੀਆਂ

ਮੰਡੀ ਅਰਨੀਵਾਲਾ, 21 ਅਕਤੂਬਰ (ਨਿਸ਼ਾਨ ਸਿੰਘ ਸੰਧੂ)-ਹਲਕੇ ਦੀ ਜ਼ਿਮਨੀ ਚੋਣ 'ਚ ਚੋਣ ਕਮਿਸ਼ਨ ਵਲੋਂ ਨਿਰਧਾਰਿਤ ਕੀਤੇ ਮਾਪਦੰਡਾਂ ਦੀਆਂ ਧੱਜੀਆਂ ਉੱਡਦੀਆਂ ਹੋਈਆਂ ਨਜ਼ਰ ਆਈਆਂ | ਪੋਿਲੰਗ ਬੂਥਾਂ ਦੇ ਅੰਦਰ ਮੋਬਾਈਲ ਫੋਨਾਂ ਦੀ ਵਰਤੋਂ ਬਿਨਾਂ ਕਿਸੇ ਡਰ ਦੇ ਹੁੰਦੀ ਰਹੀ | ...

ਪੂਰੀ ਖ਼ਬਰ »

ਮੰਡੀ ਰੋੜਾਂਵਾਲੀ ਜੈਲ੍ਹ 'ਚ ਨਾਲ ਲੱਗਦੇ ਪਿੰਡਾਂ 'ਚ ਕੁੱਲ 73.61 ਫ਼ੀਸਦੀ ਹੋਈ ਪੋਿਲੰਗ

ਮੰਡੀ ਰੋੜਾਂਵਾਲੀ, 21 ਅਕਤੂਬਰ (ਮਨਜੀਤ ਸਿੰਘ ਬਰਾੜ)-ਵਿਧਾਨ ਸਭਾ ਹਲਕਾ ਜਲਾਲਾਬਾਦ ਦੀ ਜ਼ਿਮਨੀ ਚੋਣ 'ਚ ਮੰਡੀ ਰੋੜਾਂਵਾਲੀ ਅਧੀਨ ਪੈਂਦੇ ਪਿੰਡਾਂ ਵਿਚ ਕੁੱਲ 73.61 ਫੀਸਦੀ ਵੋਟ ਪੋਲ ਹੋ ਸਕੀ ਹੈ | ਮਿਲੀ ਜਾਣਕਾਰੀ ਅਨੁਸਾਰ ਮੰਡੀ ਰੋੜਾਂਵਾਲੀ ਦੇ ਬੂਥ ਨੰਬਰ-160 ਵਿਚ ਕੁੱਲ ...

ਪੂਰੀ ਖ਼ਬਰ »

ਮੰਡੀ ਰੋੜਾਂਵਾਲੀ ਜੈਲ੍ਹ 'ਚ ਨਾਲ ਲੱਗਦੇ ਪਿੰਡਾਂ 'ਚ ਕੁੱਲ 73.61 ਫ਼ੀਸਦੀ ਹੋਈ ਪੋਿਲੰਗ

ਮੰਡੀ ਰੋੜਾਂਵਾਲੀ, 21 ਅਕਤੂਬਰ (ਮਨਜੀਤ ਸਿੰਘ ਬਰਾੜ)-ਵਿਧਾਨ ਸਭਾ ਹਲਕਾ ਜਲਾਲਾਬਾਦ ਦੀ ਜ਼ਿਮਨੀ ਚੋਣ 'ਚ ਮੰਡੀ ਰੋੜਾਂਵਾਲੀ ਅਧੀਨ ਪੈਂਦੇ ਪਿੰਡਾਂ ਵਿਚ ਕੁੱਲ 73.61 ਫੀਸਦੀ ਵੋਟ ਪੋਲ ਹੋ ਸਕੀ ਹੈ | ਮਿਲੀ ਜਾਣਕਾਰੀ ਅਨੁਸਾਰ ਮੰਡੀ ਰੋੜਾਂਵਾਲੀ ਦੇ ਬੂਥ ਨੰਬਰ-160 ਵਿਚ ਕੁੱਲ ...

ਪੂਰੀ ਖ਼ਬਰ »

ਰਮਿੰਦਰ ਆਵਲਾ ਦੇ ਸਮਰਥਕ ਨੂੰ ਅਕਾਲੀਆਂ ਨੇ 40 ਹਜ਼ਾਰ ਨਕਦੀ ਸਣੇ ਕੀਤਾ ਕਾਬੂ

ਜਲਾਲਾਬਾਦ, 21 ਅਕਤੂਬਰ (ਜਤਿੰਦਰ ਪਾਲ ਸਿੰਘ/ਕਰਨ ਚੁਚਰਾ/ਹਰਪ੍ਰੀਤ ਸਿੰਘ ਪਰੂਥੀ)-ਜਲਾਲਾਬਾਦ ਦੀ ਜ਼ਿਮਨੀ ਚੋਣ 'ਚ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰ ਡਾ. ਰਾਜ ਸਿੰਘ ਨੇ ਡਿੱਬੀਪੁਰਾ ਹਲਕੇ ਤੋਂ ਬਾਹਰਲੇ ਵਿਅਕਤੀ ਨੂੰ ਪੈਸੇ ਸਣੇ ਕਾਬੂ ਕਰਕੇ ਪੁਲਿਸ ਹਵਾਲੇ ਕੀਤਾ ...

ਪੂਰੀ ਖ਼ਬਰ »

ਚੱਕ ਪੰੁਨਾਂ ਵਾਲੀ ਦੇ ਬੂਥ ਨੰਬਰ-151 'ਤੇ ਮਸ਼ੀਨ ਖ਼ਰਾਬ ਹੋਣ ਕਰਕੇ ਵੋਟਿੰਗ ਦਾ ਕੰਮ ਰੁਕਿਆ

ਮੰਡੀ ਲਾਧੂਕਾ, 21 ਅਕਤੂਬਰ (ਮਨਪ੍ਰੀਤ ਸਿੰਘ ਸੈਣੀ)-ਹਲਕਾ ਜਲਾਲਾਬਾਦ ਦੀ ਜ਼ਿਮਨੀ ਚੋਣ ਦੌਰਾਨ ਪਿੰਡ ਚੱਕ ਪੰੁਨਾਂ ਵਾਲੀ ਖਲਚੀਆ ਦੇ ਬੂਥ ਨੰਬਰ-151 'ਤੇ ਮਸ਼ੀਨ ਖਰਾਬ ਹੋਣ ਕਾਰਨ ਵੋਟਾਂ ਦਾ ਕੰਮ ਇਕ ਘੰਟੇ ਲਈ ਰੋਕਣਾ ਪਿਆ | ਇਸ ਦੌਰਾਨ ਵੋਟਰਾਂ ਨੂੰ ਇਕ ਘੰਟੇ ਤੱਕ ਬੂਥ 'ਤੇ ...

ਪੂਰੀ ਖ਼ਬਰ »

ਜਲਾਲਾਬਾਦ ਦੇ ਬੂਥ ਨੰ.-11 'ਤੇ ਮਸ਼ੀਨ ਖ਼ਰਾਬ ਹੋਣ ਕਰਕੇ ਇਕ ਘੰਟਾ ਦੇ ਕਰੀਬ ਵੋਟਿੰਗ ਰਹੀ ਬੰਦ

ਜਲਾਲਾਬਾਦ, 21 ਅਕਤੂਬਰ (ਜਤਿੰਦਰ ਪਾਲ ਸਿੰਘ)-ਜਲਾਲਾਬਾਦ ਹਲਕੇ 'ਚ ਵੋਟਾਂ ਦਾ ਕੰਮ ਤੈਅ ਸਮੇਂ 'ਤੇ ਸ਼ੁਰੂ ਹੋਇਆ | ਜਲਾਲਾਬਾਦ ਦੇ ਸਰਕਾਰੀ ਗਰਲਜ਼ ਕਾਲਜ ਵਿਖੇ ਬੂਥ ਨੰਬਰ-11 'ਤੇ ਵੋਟਾਂ ਦੀ ਕੰਮ ਸ਼ੁਰੂ ਹੁੰਦੇ ਹੀ ਇੱਥੇ ਮਸ਼ੀਨ ਖ਼ਰਾਬ ਹੋ ਗਈ, ਜਿਸ ਨੂੰ ਠੀਕ ਕਰਨ ਦੀ ...

ਪੂਰੀ ਖ਼ਬਰ »

ਰਮਿੰਦਰ ਆਵਲਾ ਦੇ ਸਮਰਥਕ ਨੂੰ ਅਕਾਲੀਆਂ ਨੇ 40 ਹਜ਼ਾਰ ਨਕਦੀ ਸਣੇ ਕੀਤਾ ਕਾਬੂ

ਜਲਾਲਾਬਾਦ, 21 ਅਕਤੂਬਰ (ਜਤਿੰਦਰ ਪਾਲ ਸਿੰਘ/ਕਰਨ ਚੁਚਰਾ/ਹਰਪ੍ਰੀਤ ਸਿੰਘ ਪਰੂਥੀ)-ਜਲਾਲਾਬਾਦ ਦੀ ਜ਼ਿਮਨੀ ਚੋਣ 'ਚ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰ ਡਾ. ਰਾਜ ਸਿੰਘ ਨੇ ਡਿੱਬੀਪੁਰਾ ਹਲਕੇ ਤੋਂ ਬਾਹਰਲੇ ਵਿਅਕਤੀ ਨੂੰ ਪੈਸੇ ਸਣੇ ਕਾਬੂ ਕਰਕੇ ਪੁਲਿਸ ਹਵਾਲੇ ਕੀਤਾ ...

ਪੂਰੀ ਖ਼ਬਰ »

ਅਪਾਹਜਾਂ ਲਈ ਪੋਿਲੰਗ ਬੂਥਾਂ 'ਤੇ ਪੁੱਜੀਆਂ ਵੀਲ੍ਹ ਚੇਅਰਾਂ

ਮੰਡੀ ਅਰਨੀਵਾਲਾ, 21 ਅਕਤੂਬਰ (ਨਿਸ਼ਾਨ ਸਿੰਘ ਸੰਧੂ)-ਵਿਧਾਨ ਸਭਾ ਹਲਕਾ ਜਲਾਲਾਬਾਦ ਦੀ ਜ਼ਿਮਨੀ ਚੋਣ ਲਈ ਅਰਨੀਵਾਲਾ ਖੇਤਰ 'ਚ ਪੋਿਲੰਗ ਬੂਥਾਂ 'ਤੇ ਆਪਣੀ ਵੋਟ ਦਾ ਇਸਤੇਮਾਲ ਕਰਨ ਆਉਣ ਵਾਲੇ ਅੰਗਹੀਣਾਂ, ਬਿਮਾਰ ਅਤੇ ਬਜੁਰਗ ਵਿਅਕਤੀਆਂ ਨੂੰ ਵੀਲ੍ਹ ਚੇਅਰ ਦੀ ਸਹੂਲਤ ...

ਪੂਰੀ ਖ਼ਬਰ »

ਦੋ ਹਫ਼ਤਿਆਂ ਤੋਂ ਲਾਪਤਾ ਨੌਜਵਾਨ ਦਾ ਨਹੀਂ ਲੱਗਾ ਕੋਈ ਥਹੁ ਪਤਾ

ਫ਼ਿਰੋਜ਼ਪੁਰ, 21 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਪੁਲਿਸ ਥਾਣਾ ਸਦਰ ਅਧੀਨ ਪੈਂਦੇ ਪਿੰਡ ਸੂਬਾ ਕਾਹਨ ਚੰਦ ਤੋਂ ਭੇਦਭਰੇ ਹਾਲਾਤ 'ਚ ਲਾਪਤਾ ਹੋਏ ਨੌਜਵਾਨ ਅਰਸ਼ਦੀਪ ਚੀਮਾ ਦਾ ਦੋ ਹਫ਼ਤੇ ਬੀਤਣ 'ਤੇ ਵੀ ਕੋਈ ਥਹੁ ਪਤਾ ਨਹੀਂ ਲੱਗਾ | ਅਰਸ਼ਦੀਪ ਦੇ ਪਿਤਾ ਜਰਨੈਲ ਸਿੰਘ ...

ਪੂਰੀ ਖ਼ਬਰ »

ਪਿਛਲੇ ਹਫ਼ਤੇ ਤੋਂ ਕਲਰਕਾਂ ਦੀ ਹੜਤਾਲ ਕਾਰਨ ਤਹਿਸੀਲਾਂ 'ਚ ਕੰਮਕਾਜ ਠੱਪ

ਲੱਖੋ ਕੇ ਬਹਿਰਾਮ, 21 ਅਕਤੂਬਰ (ਰਾਜਿੰਦਰ ਸਿੰਘ ਹਾਂਡਾ)- ਪੰਜਾਬ ਸਰਕਾਰ ਵਲੋਂ ਡਿਪਟੀ ਕਮਿਸ਼ਨਰ ਅਤੇ ਮਾਲ ਵਿਭਾਗ ਦੇ ਕਲਰਕਾਂ ਨੂੰ ਵਾਰ-ਵਾਰ ਲਾਰੇ ਲਗਾ ਕੇ ਮੰਗਾਂ ਦੀ ਪੂਰਤੀ ਨਾ ਕਰਨ ਤੋਂ ਦੁਖੀ ਕਲਰਕ ਪਿਛਲੇ ਹਫ਼ਤੇ ਦੇ ਵੀਰਵਾਰ ਤੋਂ ਫਿਰ ਹੜਤਾਲ 'ਤੇ ਚੱਲ ਰਹੇ ਹਨ, ...

ਪੂਰੀ ਖ਼ਬਰ »

ਸੁਰਜੀਤ ਸਿੰਘ ਕੱਸੋਆਣਾ ਭਾਕਿਯੂ ਉਗਰਾਹਾਂ ਦੇ ਇਕਾਈ ਪ੍ਰਧਾਨ ਚੁਣੇ

ਜ਼ੀਰਾ, 21 ਅਕਤੂਬਰ (ਮਨਜੀਤ ਸਿੰਘ ਢਿੱਲੋਂ)- ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਇਕ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪ੍ਰਧਾਨ ਭਾਗ ਸਿੰਘ ਮਰਖਾਈ ਦੀ ਪ੍ਰਧਾਨਗੀ ਹੇਠ ਕੱਸੋਆਣਾ ਵਿਖੇ ਹੋਈ, ਜਿਸ 'ਚ ਸਰਬਸੰਮਤੀ ਨਾਲ ਇਕਾਈ ਦੀ ਚੋਣ ਕੀਤੀ ਗਈ | ਇਸ ਸਮੇਂ ...

ਪੂਰੀ ਖ਼ਬਰ »

'ਕਿਸਮੇਂ ਕਿਤਨਾ ਹੈ ਦਮ' ਦੇ ਆਡੀਸ਼ਨ 25 ਨੂੰ

ਜ਼ੀਰਾ, 21 ਅਕਤੂਬਰ (ਮਨਜੀਤ ਸਿੰਘ ਢਿੱਲੋਂ)- ਡੀ. ਡੀ. ਪੰਜਾਬੀ 'ਤੇ ਪਿਛਲੇ 4 ਸਾਲ ਤੋਂ ਚੱਲ ਰਹੇ ਪ੍ਰੋਗਰਾਮ 'ਕਿਸਮੇਂ ਕਿਤਨਾ ਹੈ ਦਮ' ਦੇ ਸੀਜ਼ਨ-5 ਦੇ ਆਡੀਸ਼ਨ 25 ਅਕਤੂਬਰ ਨੂੰ ਸ਼ਾਮ 3 ਤੋਂ 5 ਵਜੇ ਤੱਕ ਪੈਰਾਡਾਈਜ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜ਼ੀਰਾ ਵਿਖੇ ਹੋਣਗੇ | ...

ਪੂਰੀ ਖ਼ਬਰ »

ਜ਼ਿਲ੍ਹਾ ਫ਼ਾਜ਼ਿਲਕਾ ਦੇ ਸਮੂਹ ਦਫ਼ਤਰੀ ਕਰਮਚਾਰੀਆਂ ਨੇ ਕਲਮਛੋੜ ਹੜਤਾਲ ਕਰਕੇ ਕੰਮਕਾਜ ਰੱਖਿਆ ਠੱਪ

ਫ਼ਾਜ਼ਿਲਕਾ, 21 ਅਕਤੂਬਰ (ਦਵਿੰਦਰ ਪਾਲ ਸਿੰਘ)-ਸਾਂਝਾ ਮੁਲਾਜ਼ਮ ਮੰਚ ਪੰਜਾਬ ਵਲੋਂ ਲਏ ਗਏ ਫ਼ੈਸਲੇ ਮੁਤਾਬਿਕ ਜ਼ਿਲ੍ਹਾ ਫ਼ਾਜ਼ਿਲਕਾ ਦੇ ਸਮੂਹ ਦਫ਼ਤਰੀ ਕਰਮਚਾਰੀਆਂ ਨੇ ਕਮਲਛੋੜ ਹੜਤਾਲ ਕਰਦਿਆਂ ਕੰਮਕਾਜ ਮੁਕੰਮਲ ਤੌਰ 'ਤੇ ਬੰਦ ਰੱਖਿਆ | ਇਸ ਹੜਤਾਲ ਦੇ ਚੱਲਦਿਆਂ ਡੀ. ...

ਪੂਰੀ ਖ਼ਬਰ »

ਪਰਾਲੀ ਦੀਆਂ ਗੱਠਾਂ ਨਾਲ ਭਰੀ ਟਰਾਲੀ ਨੂੰ ਲੱਗੀ ਅੱਗ

ਫ਼ਾਜ਼ਿਲਕਾ, 21 ਅਕਤੂਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੇ ਟੀ. ਵੀ. ਟਾਵਰ ਨੇੜੇ ਪਰਾਲੀ ਦੀਆਂ ਗੱਠਾਂ ਨਾਲ ਭਰੀ ਟਰਾਲੀ ਨੂੰ ਅੱਗ ਲੱਗ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਇਕ ਪਰਾਲੀ ਦੀਆਂ ਗੱਠਾਂ ਨਾਲ ਭਰੀ ਟਰਾਲੀ ਗੱਦਾਡੋਬ ਵਿਖੇ ਜਾ ...

ਪੂਰੀ ਖ਼ਬਰ »

ਯੋਗਾ ਕਲਾਸ ਦਾ ਸਥਾਨ ਤਬਦੀਲ

ਮੰਡੀ ਲਾਧੂਕਾ, 21 ਅਕਤੂਬਰ (ਰਾਕੇਸ਼ ਛਾਬੜਾ)-ਯੋਗ ਅਧਿਆਪਕ ਦਿਆਲ ਚੰਦ ਵਲੋਂ ਮੰਡੀ ਦੀ ਨਵੀਂ ਅਨਾਜ ਮੰਡੀ 'ਚ ਲਗਾਈ ਜਾ ਰਹੀ ਯੋਗਾ ਕਲਾਸ ਦਾ ਸਥਾਨ ਤਬਦੀਲ ਕੀਤਾ ਗਿਆ ਹੈ | ਪਤੰਜਲੀ ਯੋਗ ਗ੍ਰਾਮ ਕਮੇਟੀ ਦੇ ਪ੍ਰਧਾਨ ਨੰਬਰਦਾਰ ਬਿਹਾਰੀ ਲਾਲ ਨੇ ਕਿਹਾ ਹੈ ਕਿ ਅਨਾਜ ਮੰਡੀ ...

ਪੂਰੀ ਖ਼ਬਰ »

ਸ਼ਮਸ਼ਾਨਘਾਟ 'ਚ ਬੈਠਣ ਲਈ ਕੁਰਸੀਆਂ ਲਗਵਾਈਆਂ

ਸੀਤੋ ਗੰੁਨੋ੍ਹ, 21 ਅਕਤੂਬਰ (ਬਲਜਿੰਦਰ ਸਿੰਘ ਭਿੰਦਾ)-ਪਿੰਡ ਨਰੈਣਪੁਰਾ ਰਾਮਪੁਰਾ ਦੇ ਸ਼ਮਸ਼ਾਨਘਾਟ ਵਿਖੇ ਬਾਬਾ ਮਸਤ ਸਪੋਰਟਸ ਕਲੱਬ ਦੇ ਮੈਂਬਰਾਂ ਵਲੋਂ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਨਵੀਂ ਪਹਿਲ ਕਰਦਿਆਂ ਬੈਠਣ ਲਈ ਕੁਰਸੀਆਂ ਰਖਵਾਈਆਂ ਹਨ | ਇਸ ਕੰਮ ਦੀ ...

ਪੂਰੀ ਖ਼ਬਰ »

ਕੰਨਿਆ ਸਕੂਲ ਦੀਆਂ ਵਿਦਿਆਰਥਣਾਂ ਨੇ ਮਾਰੀਆਂ ਮੱਲਾਂ

ਫ਼ਾਜ਼ਿਲਕਾ, 21 ਅਕਤੂਬਰ (ਦਵਿੰਦਰ ਪਾਲ ਸਿੰਘ)-ਭਾਰਤ ਵਿਕਾਸ ਪ੍ਰੀਸ਼ਦ ਪੰਜਾਬ ਦੱਖਣ ਵਲੋਂ ਮਲੋਟ ਵਿਖੇ ਕਰਵਾਏ ਗਏ ਸਮੂਹ ਗਾਇਨ ਮੁਕਾਬਲਿਆਂ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਦੀਆਂ ਵਿਦਿਆਰਥਣਾਂ ਨੇ ਗਰੁੱਪ ਗੀਤ ਵਿਚ ਪਹਿਲਾ, ਹਿੰਦੀ ਗਰੁੱਪ ਗੀਤ ਵਿਚ ...

ਪੂਰੀ ਖ਼ਬਰ »

ਯੂਥ ਫ਼ੈਸਟੀਵਲ ਮੁਕਾਬਲਿਆਂ 'ਚ ਵਾਹਿਗੁਰੂ ਕਾਲਜ ਦਾ ਸ਼ਾਨਦਾਰ ਪ੍ਰਦਰਸ਼ਨ

ਅਬੋਹਰ, 21 ਅਕਤੂਬਰ (ਕੁਲਦੀਪ ਸਿੰਘ ਸੰਧੂ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਗੁਰੂ ਨਾਨਕ ਕਾਲਜ ਸ੍ਰੀ ਮੁਕਤਸਰ ਵਿਚ ਹੋ ਰਹੇ ਯੂਥ ਫ਼ੈਸਟੀਵਲ ਦੇ ਸਕਿੱਟ ਮੁਕਾਬਲਿਆਂ 'ਚ ਸਥਾਨਕ ਵਾਹਿਗੁਰੂ ਕਾਲਜ ਦੇ ਵਿਦਿਆਰਥੀਆਂ ਨੇ ਇਨ੍ਹਾਂ ਮੁਕਾਬਲਿਆਂ 'ਚ ਭਾਗ ਲੈ ਕੇ ਦੂਜਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX