ਤਾਜਾ ਖ਼ਬਰਾਂ


ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਨੂੰ ਸ਼ੁਰੂਆਤ 'ਚ ਲੱਗੇ ਝਟਕੇ, ਸਕੋਰ 124/3
. . .  27 minutes ago
ਉੱਘੇ ਅਦਾਕਾਰ ਨਰਿੰਦਰ ਜੱਟੂ ਦਾ ਹੋਇਆ ਦਿਹਾਂਤ
. . .  about 1 hour ago
ਅੰਮ੍ਰਿਤਸਰ 15 ਨਵੰਬਰ (ਜਸਵੰਤ ਸਿੰਘ ਜੱਸ ) - ਟੀਵੀ, ਰੰਗਮੰਚ ਅਤੇ ਫ਼ਿਲਮਾਂ ਦੇ ਉੱਘੇ ਅਦਾਕਾਰ ਨਰਿੰਦਰ ਜੱਟੂ ਹੁਣ ਇਸ ਦੁਨੀਆਂ ਵਿਚ ਨਹੀਂ ਰਹੇ। ਬੀਤੀ ਦੇਰ ਰਾਤ ਉਨ੍ਹਾਂ ਦਾ ਦਿਹਾਂਤ ਹੋ ਗਿਆ। ਉਹ ਪਿਛਲੇ ਪੰਜ ਛੇ ਵਰ੍ਹਿਆਂ ਤੋਂ ਯਾਦਦਾਸ਼ਤ ਭੁੱਲ ਜਾਣ ਕਾਰਨ ਬਿਮਾਰ ਸਨ ਅਤੇ ਉਨ੍ਹਾਂ ਦਾ ਅੰਤਿਮ ਸਸਕਾਰ ਅੱਜ ਕੀਤਾ...
ਦੀਪਿਕਾ ਰਣਵੀਰ ਨੇ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਮੱਥਾ
. . .  1 minute ago
ਅੰਮ੍ਰਿਤਸਰ, 15 ਨਵੰਬਰ (ਰਾਜੇਸ਼ ਕੁਮਾਰ) - ਬਾਲੀਵੁੱਡ ਦੇ ਮਸ਼ਹੂਰ ਸਟਾਰ ਰਣਵੀਰ ਸਿੰਘ ਆਪਣੇ ਵਿਆਹ ਦੀ ਪਹਿਲੀ ਵਰ੍ਹੇਗੰਢ ਮੌਕੇ ਆਪਣੀ ਪਤਨੀ ਅਤੇ ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਦੀਪਿਕਾ ਪਾਦੂਕੋਣ ਨਾਲ ਅੱਜ ਤੜਕੇ 4:30 ਵਜੇ ਦੇ ਕਰੀਬ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ...
ਦਿੱਲੀ 'ਚ ਪ੍ਰਦੂਸ਼ਣ ਕਾਰਨ ਹਾਲਾਤ ਖ਼ਰਾਬ, ਨਹੀਂ ਮਿਲ ਰਹੀ ਰਾਹਤ
. . .  about 2 hours ago
ਨਵੀਂ ਦਿੱਲੀ, 15 ਨਵੰਬਰ - ਦਿੱਲੀ ਵਿਚ ਪ੍ਰਦੂਸ਼ਣ ਦੀ ਸਥਿਤੀ ਬੇਹੱਦ ਗੰਭੀਰ ਹੈ। ਪੂਰੀ ਦਿੱਲੀ 'ਤੇ ਧੁੰਦ ਦੀ ਚਾਦਰ ਛਾਈ ਹੋਈ ਹੈ। ਜਿਸ ਦੇ ਚੱਲਦਿਆਂ ਵਿਜ਼ੀਬਿਲਿਟੀ (ਦ੍ਰਿਸ਼ਟਤਾ) ਸਿਰਫ਼ 400 ਮੀਟਰ ਰਹਿ ਗਈ ਹੈ। ਏਅਰ ਕੁਆਲਿਟੀ ਇੰਡੈਕਸ ਦਿੱਲੀ 'ਚ ਪੀ.ਐਮ 2.5 ਤੇ ਪੀ.ਐਮ 10 ਦਾ ਪੱਧਰ 500 ਤੱਕ ਪਹੁੰਚ...
ਅੱਜ ਦਾ ਵਿਚਾਰ
. . .  about 2 hours ago
ਲੋਕ ਆਗੂ ਮਨਜੀਤ ਧਨੇਰ ਜ਼ਿਲ੍ਹਾ ਜੇਲ੍ਹ ਬਰਨਾਲਾ ਵਿਚੋਂ ਹੋਏ ਰਿਹਾਅ
. . .  1 day ago
ਬਰਨਾਲਾ, 14 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਜੇਲ੍ਹ ਬਰਨਾਲਾ ਵਿਖੇ ਉਮਰ ਕੈਦ ਦੀ ਸਜ਼ਾ ਕੱਟ ਰਹੇ ਲੋਕ ਆਗੂ ਮਨਜੀਤ ਧਨੇਰ ਨੂੰ ਰਾਜਪਾਲ ਪੰਜਾਬ ਵਲੋਂ ਉਮਰ ਕੈਦ ਦੀ ਸਜ਼ਾ ਰੱਦ ਕੀਤੇ ਜਾਣ ਤੋਂ ਬਾਅਦ ਅੱਜ ਦੇਰ ਸ਼ਾਮ ...
ਅਣਪਛਾਤੇ ਵਿਅਕਤੀਆਂ ਨੇ ਕੀਤਾ ਨੌਜਵਾਨ ਦਾ ਕਤਲ
. . .  1 day ago
ਖੰਨਾ, 14 ਨਵੰਬਰ (ਹਰਜਿੰਦਰ ਸਿੰਘ ਲਾਲ)-ਅੱਜ ਦੇਰ ਸ਼ਾਮ ਸਥਾਨਕ ਮਲੇਰਕੋਟਲਾ ਰੋਡ ਤੋਂ ਮੁੜਦੀ ਇਕ ਸੜਕ 'ਤੇ ਇਕ ਨੌਜਵਾਨ ਦਾ ਅਣਪਛਾਤੇ ਵਿਅਕਤੀਆਂ ਵੱਲੋਂ ਦਾਹ ਮਾਰ ਕੇ ਕਤਲ ਕਰ ਦਿੱਤਾ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਸੰਦੀਪ ਸਿੰਘ...
ਕਿਸਾਨ ਜਥੇਬੰਦੀ ਵੱਲੋਂ ਕਿਸਾਨਾਂ ਖ਼ਿਲਾਫ਼ ਦਰਜ ਕੇਸਾਂ ਨੂੰ ਰੱਦ ਕਰਵਾਉਣ ਲਈ ਪੰਜਾਬ ਪੱਧਰੀ ਧਰਨਾ ਜੈਤੋ 'ਚ ਦਿੱਤਾ
. . .  1 day ago
ਜੈਤੋ, 14 ਨਵੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਪੰਜਾਬ ਦੇ ਸੂਬਾਈ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਦੀ ਅਗਵਾਈ ਵਿਚ ਪੰਜਾਬ ਪੱਧਰ 'ਤੇ ਵੱਡੀ ਗਿਣਤੀ 'ਚ ਕਿਸਾਨਾਂ ...
ਖਾੜਕੂ ਸਿੰਘ ਲਾਲ ਸਿੰਘ ਦੀ ਰਿਹਾਈ ਅੱਜ ਨਾ ਹੋ ਸਕੀ ਸੰਭਵ
. . .  1 day ago
ਨਾਭਾ ,14 ਨਵੰਬਰ (ਕਰਮਜੀਤ ਸਿੰਘ ) -ਕੇਂਦਰ ਸਰਕਾਰ ਵੱਲੋਂ ਸਿੱਖ ਕੈਦੀਆ ਦੀ ਰਿਹਾਈ ਦੇ ਜਾਰੀ ਕੀਤੇ ਹੁਕਮਾਂ ਤੇ ਪੰਜਾਬ ਦੇ 8 ਸਿੱਖ ਕੈਦੀਆ ਦੇ ਨਾਮ ਸਾਹਮਣੇ ਆਏ ਜਿਨ੍ਹਾਂ ਵਿਚੋਂ ਦੋ ਸਿੱਖ ਕੈਦੀ ਮੈਕਸੀਮਮ ਸਿਕਉਰਟੀ ...
ਜ਼ਿਲ੍ਹਾ ਮੋਹਾਲੀ ਦੇ ਪਿੰਡ ਦਿਆਲਪੁਰਾ 'ਚ ਰੱਖਿਆ ਸੂਬੇ ਦੇ ਪਹਿਲੇ ਆਯੂਸ਼ ਹਸਪਤਾਲ ਦਾ ਨੀਂਹ ਪੱਥਰ
. . .  1 day ago
ਚੰਡੀਗੜ੍ਹ, 14 ਨਵੰਬਰ, {ਹੈਪੀ ਪੰਡਵਾਲਾ}-ਅੱਜ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਸੰਸਦ ਮੈਂਬਰ ਪ੍ਰਨੀਤ ਕੌਰ ਵੱਲੋਂ ਮੋਹਾਲੀ ਜ਼ਿਲ੍ਹੇ ਦੇ ਪਿੰਡ ਦਿਆਲਪੁਰਾ ਵਿਖੇ ਸੂਬੇ ਦੇ ਪਹਿਲੇ ਆਯੂਸ਼ ਹਸਪਤਾਲ ਦਾ ...
ਪਿੰਡ ਕਾਲੇ ਕੇ ਦੇ ਨੌਜਵਾਨ ਦੀ ਵਧੇਰੇ ਨਸ਼ੇ ਦੀ ਡੋਜ਼ ਲੈਣ ਕਾਰਣ ਮੌਤ
. . .  1 day ago
ਟਾਂਗਰਾ, 14 ਨਵੰਬਰ ( ਹਰਜਿੰਦਰ ਸਿੰਘ ਕਲੇਰ )-ਪਿੰਡ ਕਾਲੇ ਕੇ ਦੇ ਇਕ ਨੌਜਵਾਨ ਵੱਲੋਂ ਵਧੇਰੇ ਨਸ਼ੇ ਦੀ ਓਵਰ ਡੋਜ਼ ਕਾਰਣ ਮੌਤ ਹੋ ਗਈ ਹੈ। ਪਿੰਡ ਵਾਸੀਆ ਨੇ ਦੱਸਿਆ ਕਿ ਰਣਜੀਤ ਸਿੰਘ ਪੁੱਤਰ ਬਲਦੇਵ ਸਿੰਘ ਵਿਆਹਿਆ ਹੋਇਆ ਸੀ...
14 ਦਿਨਾਂ ਤੋਂ ਭੁੱਖ ਹੜਤਾਲ 'ਤੇ ਬੈਠੇ ਜਥੇਦਾਰ ਫੱਗੂਵਾਲਾ ਦੀ ਭੁੱਖ ਹੜਤਾਲ ਖ਼ਤਮ
. . .  1 day ago
ਸੰਗਰੂਰ, 14 ਨਵੰਬਰ (ਧੀਰਜ ਪਿਸ਼ੋਰੀਆ) - ਤਕਰੀਬਨ 10 ਸਾਲ ਪਹਿਲਾ ਸ੍ਰੀ ਅਕਾਲ ਤਖਤ ਤੋਂ ਜਾਰੀ ਹੋਏ ਹੁਕਮਨਾਮੇ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜ਼ਿਲ੍ਹਾ ਸੰਗਰੂਰ ਦੇ ਮਸਤੂਆਣਾ...
ਕਾਰ ਮੋਟਰਸਾਈਕਲ ਦੀ ਟੱਕਰ ਚ ਪਤੀ-ਪਤਨੀ ਦੀ ਮੌਤ
. . .  1 day ago
ਰਾਏਕੋਟ, 14 ਨਵੰਬਰ (ਸੁਸ਼ੀਲ) ਸਥਾਨਕ ਸ਼ਹਿਰ ਚੋਂ ਲੰਘਦੇ ਲੁਧਿਆਣਾ-ਬਠਿੰਡਾ ਰਾਜ ਮਾਰਗ 'ਤੇ ਇੱਕ ਮੋਟਰਸਾਈਕਲ ਅਤੇ ਇੱਕ ਸਵਿਫ਼ਟ ਕਾਰ ਦਰਮਿਆਨ ਹੋਈ ਜ਼ਬਰਦਸਤ ਟੱਕਰ...
ਪੱਤਰਕਾਰਾਂ ਨਾਲ ਉਲਝੇ ਸਿੱਧੂ ਮੂਸੇਵਾਲਾ ਦੇ ਬਾਊਂਸਰ
. . .  1 day ago
ਅੰਮ੍ਰਿਤਸਰ, 14 ਨਵੰਬਰ (ਰਾਜੇਸ਼ ਕੁਮਾਰ) - ਵਿਵਾਦਾਂ 'ਚ ਘਿਰੇ ਗਾਇਕ ਸਿੱਧੂ ਮੂਸੇਵਾਲਾ ਦੀ ਅੰਮ੍ਰਿਤਸਰ ਫੇਰੀ ਦੌਰਾਨ ਪੱਤਰਕਾਰਾਂ ਵੱਲੋਂ ਸਵਾਲ ਪੁੱਛੇ ਜਾਣ 'ਤੇ ਸਿੱਧੂ ਮੂਸੇਵਾਲਾ ਦੇ...
ਐੱਸ.ਪੀ ਸਿੰਘ ਓਬਰਾਏ 1100 ਸ਼ਰਧਾਲੂਆਂ ਨੂੰ ਹਰ ਸਾਲ ਕਰਵਾਉਣਗੇ ਕਰਤਾਰਪੁਰ ਸਾਹਿਬ ਦੇ ਮੁਫ਼ਤ ਦਰਸ਼ਨ
. . .  1 day ago
ਅੰਮ੍ਰਿਤਸਰ, 14 ਨਵੰਬਰ (ਜਸਵੰਤ ਸਿੰਘ ਜੱਸ) - ਉੱਘੇ ਸਮਾਜ ਸੇਵੀ ਤੇ ਸਰਬੱਤ ਦਾ ਭਲਾ ਟਰੱਸਟ ਦੇ ਮੁਖੀ ਡਾ: ਐੱਸ ਪੀ ਸਿੰਘ ਓਬਰਾਏ 1100 ਲੋੜਵੰਦ ਸ਼ਰਧਾਲੂਆਂ ਨੂੰ ਇੱਕ ਸਾਲ ਦੌਰਾਨ ਆਪਣੇ ਖਰਚੇ 'ਤੇ ਪਾਕਿਸਤਾਨ ਸਥਿਤ ਗੁ: ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ...
ਬੰਗਲਾਦੇਸ਼ ਖ਼ਿਲਾਫ਼ ਪਹਿਲੇ ਟੈਸਟ ਦੇ ਪਹਿਲੇ ਦਿਨ ਭਾਰਤ ਦੀ ਸਥਿਤੀ ਮਜ਼ਬੂਤ
. . .  1 day ago
ਰਣਬੀਰ ਸਿੰਘ ਤੇ ਦੀਪਿਕਾ ਪਾਦੂਕੋਣ ਪਹੁੰਚੇ ਰਾਜਾਸਾਂਸੀ
. . .  1 day ago
ਭਾਰਤ-ਬੰਗਲਾਦੇਸ਼ ਪਹਿਲਾ ਟੈਸਟ : ਪਹਿਲੇ ਦਿਨ ਦੀ ਖੇਡ ਖ਼ਤਮ ਹੋਣ 'ਤੇ ਭਾਰਤ 86/1
. . .  1 day ago
ਜੇ.ਐਨ.ਯੂ 'ਚ ਸਵਾਮੀ ਵਿਵੇਕਾਨੰਦ ਦੀ ਮੂਰਤੀ ਤੋੜੀ
. . .  1 day ago
ਸੁਪਰੀਮ ਕੋਰਟ ਦੇ ਫ਼ੈਸਲੇ ਉੱਪਰ ਬੋਲੇ ਅਮਿਤ ਸ਼ਾਹ
. . .  1 day ago
ਰੇਲਵੇਂ ਨੇ ਡੇਰਾ ਬਾਬਾ ਨਾਨਕ ਰੇਲਵੇ ਸਟੇਸ਼ਨ 'ਚ ਸਥਾਪਿਤ ਕੀਤਾ ਵਾਈ ਫਾਈ
. . .  1 day ago
ਪਾਕਿਸਤਾਨ ਤੋਂ ਮੁੜੇ ਸ਼ਰਧਾਲੂਆਂ ਪਾਸੋਂ ਸ਼ੱਕੀ ਪਦਾਰਥ ਬਰਾਮਦ, ਜਾਂਚ ਜਾਰੀ
. . .  1 day ago
ਕਾਂਗਰਸ ਤੇ ਰਾਹੁਲ ਗਾਂਧੀ ਦੇਸ਼ ਤੋਂ ਮੰਗਣ ਮੁਆਫ਼ੀ -ਭਾਜਪਾ
. . .  1 day ago
ਕੇਂਦਰੀ ਰਾਜ ਮੰਤਰੀ ਕਟਾਰੀਆ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
. . .  1 day ago
ਇੰਦੌਰ ਟੈੱਸਟ : ਭਾਰਤ ਨੇ ਬੰਗਲਾਦੇਸ਼ ਨੂੰ ਪਹਿਲੇ ਦਿਨ ਹੀ 150 ਦੌੜਾਂ 'ਤੇ ਸਮੇਟਿਆ
. . .  1 day ago
ਇੰਦੌਰ ਟੈੱਸਟ : ਭਾਰਤ ਨੇ ਬੰਗਲਾਦੇਸ਼ ਨੂੰ ਪਹਿਲੇ ਦਿਨ ਹੀ 150 ਦੌੜਾਂ 'ਤੇ ਸਮੇਟਿਆ
. . .  1 day ago
ਪ੍ਰੇਮੀ ਪ੍ਰੇਮਿਕਾ ਦੀ ਲੜਾਈ ਹਟਾਉਣ ਗਏ ਪਤੀ ਪਤਨੀ 'ਤੇ ਪ੍ਰੇਮੀ ਵੱਲੋਂ ਫਾਇਰਿੰਗ, ਦੋਵੇਂ ਗੰਭੀਰ ਜ਼ਖਮੀ
. . .  1 day ago
ਵਿਵਾਦਾਂ 'ਚ ਘਿਰੇ ਸਿੱਧੂ ਮੂੱਸੇਵਾਲਾ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਗਿਆ ਮੱਥਾ
. . .  1 day ago
ਅੰਮ੍ਰਿਤਸਰ ਵਿਚ ਸੋਨੇ ਦੀ ਵਪਾਰੀ ਨਾਲ ਹੋਈ ਵੱਡੀ ਲੁੱਟ
. . .  1 day ago
ਟਰੱਕਾਂ ਵਾਲਿਆਂ ਤੋਂ ਨਾਕੇਬੰਦੀ ਦੌਰਾਨ ਪੈਸੇ ਲੈਂਦੇ ਮੁਲਾਜ਼ਮ ਮੁਅੱਤਲ
. . .  1 day ago
ਇੰਦੌਰ ਟੈਸਟ : ਬੰਗਲਾਦੇਸ਼ ਦੇ 5 ਖਿਡਾਰੀ ਹੋ ਚੁੱਕੇ ਹਨ ਆਊਟ, ਸਕੋਰ 140
. . .  1 day ago
ਮੋਟਰਸਾਈਕਲ ਸਵਾਰ ਦੋ ਲੁਟੇਰੇਆਂ ਨੇ ਨੌਜਵਾਨ ਨੂੰ ਮਾਰੀ ਗੋਲੀ
. . .  1 day ago
ਖੱਟਰ ਕੈਬਨਿਟ ਦਾ ਹੋਇਆ ਵਿਸਤਾਰ
. . .  1 day ago
ਇੰਦੌਰ ਟੈਸਟ : ਬੰਗਲਾਦੇਸ਼ ਨੇ ਚਾਰ ਵਿਕਟਾਂ ਦੇ ਨੁਕਸਾਨ 'ਤੇ 100 ਦੌੜਾਂ ਕੀਤੀਆਂ ਮੁਕੰਮਲ
. . .  1 day ago
ਮੁੰਬਈ ਦੇ ਸਕੂਲੀ ਬੱਚਿਆਂ ਨਾਲ ਪ੍ਰਿੰਸ ਚਾਰਲਸ ਨੇ ਮਨਾਇਆ ਜਨਮ ਦਿਨ
. . .  1 day ago
ਐਮਰਜੈਂਸੀ ਡਿਊਟੀ 'ਤੇ ਤਾਇਨਾਤ ਡਾਕਟਰ ਨਾਲ ਬਦਸਲੂਕੀ, ਸਾਰੇ ਡਾਕਟਰ ਹੋਏ ਇਕਜੁੱਟ
. . .  1 day ago
2 ਕਰੋੜ 82 ਲੱਖ ਦੀ ਹੈਰੋਇਨ ਸਮੇਤ ਇਕ ਕਾਬੂ
. . .  1 day ago
ਮਹਾਨ ਗਣਿਤ ਮਾਹਰ ਵਸ਼ਿਸ਼ਟ ਨਰਾਇਣ ਸਿੰਘ ਦਾ ਹੋਇਆ ਦਿਹਾਂਤ
. . .  about 1 hour ago
ਇੰਦੌਰ ਟੈੱਸਟ : ਬੰਗਲਾਦੇਸ਼ ਦੀ ਖ਼ਰਾਬ ਸ਼ੁਰੂਆਤ - ਸਕੋਰ 53/3
. . .  about 1 hour ago
ਮੌਸਮ ਖ਼ਰਾਬ ਹੋਣ ਕਾਰਨ ਸਰਹੱਦ ਤੋਂ ਨਿਰਾਸ਼ ਪਰਤੀਆਂ ਸੰਗਤਾਂ
. . .  about 1 hour ago
ਰਾਫੇਲ 'ਤੇ ਮੋਦੀ ਸਰਕਾਰ ਨੂੰ ਵੱਡੀ ਰਾਹਤ, ਰਾਹੁਲ ਗਾਂਧੀ ਦਾ ਮੁਆਫੀਨਾਮਾ ਮਨਜ਼ੂਰ
. . .  about 1 hour ago
ਸਬਰੀਮਾਲਾ ਮਾਮਲਾ : ਸੁਪਰੀਮ ਕੋਰਟ ਨੇ ਵੱਡੀ ਬੈਂਚ ਨੂੰ ਸੌਂਪਿਆ ਮਾਮਲਾ
. . .  about 1 hour ago
ਪੰਡਿਤ ਜਵਾਹਰ ਲਾਲ ਨਹਿਰੂ ਨੂੰ ਦਿੱਤੀ ਗਈ ਸ਼ਰਧਾਂਜਲੀ
. . .  17 minutes ago
ਭਾਰਤ ਬੰਗਲਾਦੇਸ਼ ਇੰਦੌਰ ਟੈਸਟ : ਬੰਗਲਾਦੇਸ਼ ਦੀ ਖਰਾਬ ਸ਼ੁਰੂਆਤ, 12 ਦੌੜਾਂ 'ਤੇ 2 ਖਿਡਾਰੀ ਆਊਟ
. . .  33 minutes ago
ਦੋਸ਼ੀ ਨੂੰ ਗ੍ਰਿਫ਼ਤਾਰ ਕਰਨ ਗਈ ਪੁਲਿਸ 'ਤੇ ਡਾਂਗਾਂ ਨਾਲ ਹਮਲਾ, ਇਕ ਮੁਲਾਜ਼ਮ ਜ਼ਖਮੀ
. . .  about 1 hour ago
ਬੰਗਲਾਦੇਸ਼ ਨੇ ਜਿੱਤੀ ਟਾਸ, ਭਾਰਤ ਕਰੇਗਾ ਪਹਿਲਾ ਗੇਂਦਬਾਜ਼ੀ
. . .  about 1 hour ago
ਅੱਜ ਵੱਡੇ ਮਾਮਲਿਆਂ 'ਤੇ ਸੁਪਰੀਮ ਕੋਰਟ ਸੁਣਾਏਗਾ ਫ਼ੈਸਲਾ
. . .  about 1 hour ago
ਦਿੱਲੀ 'ਚ ਪ੍ਰਦੂਸ਼ਣ ਖ਼ਤਰਨਾਕ ਪੱਧਰ 'ਤੇ ਪੁੱਜਿਆ
. . .  1 day ago
ਅੱਜ ਦਾ ਵਿਚਾਰ
. . .  1 day ago
ਪੈਰ ਤਿਲ੍ਹਕਣ ਕਾਰਨ ਰੋਟਾਵੇਟਰ ਹੇਠਾਂ ਆਏ ਨੌਜਵਾਨ ਦੀ ਦਰਦਨਾਕ ਮੌਤ
. . .  2 days ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 6 ਕੱਤਕ ਸੰਮਤ 551
ਿਵਚਾਰ ਪ੍ਰਵਾਹ: ਜਿਹੜਾ ਆਦਮੀ ਸੰਕਲਪ ਕਰ ਸਕਦਾ ਹੈ, ਉਸ ਲਈ ਕੁਝ ਵੀ ਅਸੰਭਵ ਨਹੀਂ ਹੁੰਦਾ। -ਐਮਰਸਨ

ਅੰਮ੍ਰਿਤਸਰ

ਬਾਬਾ ਹਰਨਾਮ ਸਿੰਘ ਖ਼ਾਲਸਾ ਵਲੋਂ ਦਮਦਮੀ ਟਕਸਾਲ ਮਹਿਤਾ ਵਿਖੇ ਆਲੀਸ਼ਾਨ ਦਰਸ਼ਨੀ ਡਿਓੜੀ ਤੇ ਗੁਰਮਤਿ ਕੀਰਤਨ ਵਿਦਿਆਲੇ ਦਾ ਉਟਘਾਟਨ

ਚੌਕ ਮਹਿਤਾ, 21 ਅਕਤੂਬਰ (ਜਗਦੀਸ਼ ਸਿੰਘ ਬਮਰਾਹ)-ਦਮਦਮੀ ਟਕਸਾਲ ਦੇ ਹੈੱਡਕੁਆਟਰ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ (ਮਹਿਤਾ) ਦੇ 50 ਸਾਲਾ ਸਥਾਪਨਾ ਦਿਹਾੜੇ ਨੂੰ ਸਮਰਪਿਤ ਦਮਦਮੀ ਟਕਸਾਲ ਦੇ ਪਹਿਲੇ ਮੁਖੀ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੀ ਪਾਵਨ ਯਾਦ 'ਚ ਬਣਾਈ ਗਈ ਦਰਸ਼ਨੀ ਡਿਉੜੀ ਤੇ ਦਮਦਮੀ ਟਕਸਾਲ ਦੇ ਤੇਰ੍ਹਵੇਂ ਮੁਖੀ ਸੰਤ ਗਿਆਨੀ ਕਰਤਾਰ ਸਿੰਘ ਖ਼ਾਲਸਾ ਦੀ ਯਾਦ 'ਚ ਮੁੜ ਉਸਾਰੇ ਗਏ ਗੁਰਮਤਿ ਕੀਰਤਨ ਵਿਦਿਆਲੇ ਦਾ ਸੰਗਤਾਂ ਦੀ ਭਾਰੀ ਮੌਜੂਦਗੀ 'ਚ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖ਼ਾਲਸਾ ਵਲੋਂ ਉਦਘਾਟਨ ਕੀਤਾ ਗਿਆ | ਇਸ ਮੌਕੇ ਅਖੰਡ ਪਾਠ ਦੇ ਭੋਗ ਉਪਰੰਤ ਬਾਬਾ ਹਰਨਾਮ ਸਿੰਘ ਖ਼ਾਲਸਾ ਨੇ ਸੰਗਤ ਨੂੰ ਸੰਤ ਕਰਤਾਰ ਸਿੰਘ ਖ਼ਾਲਸਾ ਦੇ ਜਨਮ ਦਿਹਾੜੇ ਦੀ ਵਧਾਈ ਦਿੱਤੀ | ਉਨ੍ਹਾਂ ਦੱਸਿਆ ਕਿ ਇਸ ਕੇਂਦਰੀ ਅਸਥਾਨ ਦਾ 20ਵੀਂ ਸਦੀ ਦੌਰਾਨ ਪੰਥ ਨੂੰ ਜਾਗਰਿਤ ਕਰਨ 'ਚ ਵੱਡਾ ਯੋਗਦਾਨ ਰਿਹਾ, ਕੌਮ ਦੇ ਇਤਿਹਾਸਕ ਫ਼ੈਸਲੇ ਇੱਥੋਂ ਹੀ ਲਏ ਗਏ ਅਤੇ ਅਨੇਕਾਂ ਸਿੰਘਾਂ ਵਲੋਂ ਮਹਾਨ ਸ਼ਹੀਦੀਆਂ ਦਿੱਤੀਆਂ ਗਈਆਂ | ਵਰਣਨਯੋਗ ਹੈ ਕਿ ਨਵੇਂ ਤੇ ਮੁੜ ਉਸਾਰੇ ਗਏ ਕੀਰਤਨ ਵਿਦਿਆਲੇ 'ਚ ਸੰਤ ਗਿਆਨੀ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲੇ ਤੇ ਸੰਤ ਬਾਬਾ ਠਾਕੁਰ ਸਿੰਘ ਦੇ ਰਿਹਾਇਸ਼ੀ ਕਮਰਿਆਂ ਦੇ ਪੁਰਾਤਨ ਸਰੂਪ ਨੂੰ ਬਿਨਾਂ ਬਦਲੇ ਸੰਭਾਲੇ ਜਾਣ 'ਤੇ ਬਾਬਾ ਹਰਨਾਮ ਸਿੰਘ ਖਾਲਸਾ ਨੇ ਕਿਹਾ ਕਿ ਅਜਿਹਾ ਇਤਿਹਾਸਕ ਪ੍ਰੇਰਨਾ ਸਰੋਤ ਬਣੇ ਇਨ੍ਹਾਂ ਮਹਾਂਪੁਰਖਾਂ ਦੀ ਸੰਜਮ ਤੇ ਸਾਦਾ ਜੀਵਨ ਪ੍ਰਤੀ ਯਾਦ ਨੂੰ ਤਾਜ਼ਾ ਰੱਖਣ ਲਈ ਕੀਤਾ ਗਿਆ ਹੈ | ਜ਼ਿਕਰਯੋਗ ਹੈ ਕਿ ਵਿਦਿਆਲਾ ਸਮੇਤ ਬਹੁ ਮੰਜ਼ਲੀ ਦਰਸ਼ਨੀ ਡਿਉੜੀ ਜਿਸ ਦੀ ਲੰਬਾਈ 60 ਫੁੱਟ, ਚੌੜਾਈ 40 ਫੁੱਟ ਤੇ ਉਚਾਈ 80 ਫੁੱਟ ਹੈ ਨੂੰ ਡੇਢ ਸਾਲ 'ਚ ਸਖ਼ਤ ਮਿਹਨਤ ਨਾਲ ਮੁਕੰਮਲ ਕੀਤਾ ਗਿਆ | ਦਮਦਮੀ ਟਕਸਾਲ ਮੁਖੀ ਨੇ ਮੌਜੂਦਾ ਹੈੱਡਕੁਆਟਰ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ ਦੀ ਸਥਾਪਨਾ ਦੀ ਅਰਧ ਸ਼ਤਾਬਦੀ ਮੌਕੇ ਮਹਿਤਾ ਚੌਕ ਵਿਖੇ 23-24-25 ਅਕਤੂਬਰ 2019 ਨੂੰ ਹੋ ਰਹੇ ਗੁਰਮਤਿ ਸਮਾਗਮਾਂ 'ਚ ਵੱਡੀ ਪੱਧਰ 'ਤੇ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ | ਇਸ ਮੌਕੇ ਭਾਈ ਈਸ਼ਰ ਸਿੰਘ ਸਪੁੱਤਰ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਾ, ਭਾਈ ਅਜੈਬ ਸਿੰਘ ਅਭਿਆਸੀ, ਜ: ਅਜੀਤ ਸਿੰਘ ਤਰਨਾ ਦਲ, ਬਾਬਾ ਗੁਰਭੇਜ ਸਿੰਘ ਖਜਾਲਾ ਬੁਲਾਰਾ ਸੰਤ ਸਮਾਜ, ਬਾਬਾ ਸਜਣ ਸਿੰਘ ਗੁਰੂ ਕੀ ਬੇਰ, ਬਾਬਾ ਨਵਤੇਜ ਸਿੰਘ ਚੇਲੇਆਣਾ, ਪ੍ਰੋ: ਸਰਚਾਂਦ ਸਿੰਘ, ਬਾਬਾ ਗੁਰਮੀਤ ਸਿੰਘ ਬਦੋਵਾਲ, ਭਾਈ ਹਰਦੇਵ ਸਿੰਘ ਜੌਹਲ, ਭਾਈ ਕਸ਼ਮੀਰ ਸਿੰਘ ਹੋਠੀ ਸਿਆਟਲ, ਫੈਡਰੇਸ਼ਨ ਦੇ ਕੌਮੀ ਪ੍ਰਧਾਨ ਅਮਰਬੀਰ ਸਿੰਘ ਢੋਟ, ਤਰਸੇਮ ਸਿੰਘ ਤਾਹਰਪੁਰ, ਕੁਲਜਾਰ ਸਿੰਘ ਸਾ: ਸਰਪੰਚ, ਗਗਨਦੀਪ ਸਿੰਘ ਠੇਕੇਦਾਰ, ਹਰਸ਼ਦੀਪ ਸਿੰਘ ਰੰਧਾਵਾ, ਡਾ: ਅਵਤਾਰ ਸਿੰਘ ਬੁੱਟਰ, ਪਿ੍ੰ: ਗੁਰਦੀਪ ਸਿੰਘ ਰੰਧਾਵਾ, ਪ੍ਰਮੀਤ ਸਿੰਘ, ਸਰਪੰਚ ਕਸ਼ਮੀਰ ਸਿੰਘ ਕਾਲਾ, ਹਰਜਿੰਦਰ ਸਿੰਘ ਮਹਿਤਾ, ਕਿਰਪਾਲ ਸਿੰਘ, ਭਾਈ ਇੰਦਰਪਾਲ ਸਿੰਘ, ਭਾਈ ਜਸਵਿੰਦਰ ਸਿੰਘ, ਪੰਡਿਤ ਰਾਮ ਸਰੂਪ, ਇਕਬਾਲ ਸਿੰਘ ਜਲਾਲਉਸਮਾ, ਲਖਵਿੰਦਰ ਸਿੰਘ ਸੋਨਾ, ਗਿ: ਜੋਬਨਪ੍ਰੀਤ ਸਿੰਘ, ਗਿ: ਮਨਦੀਪ ਸਿੰਘ, ਪਿ੍ੰਸੀਪਲ ਗੁਰਦੀਪ ਸਿੰਘ ਰੰਧਾਵਾ, ਪਿ੍ੰ: ਗੁਰਦੀਪ ਸਿੰਘ ਜਲਾਲ ਉਸਮਾ, ਜਥੇ: ਜਰਨੈਲ ਸਿੰਘ, ਭਾਈ ਕੁਲਬੀਰ ਸਿੰਘ ਰਾਗੀ, ਜਥੇ: ਮੰਗਲ ਸਿੰਘ ਬਟਾਲਾ, ਸੁਰਜੀਤ ਸਿੰਘ ਧਰਦਿਓ, ਅਜਮੇਰ ਸਿੰਘ, ਗੁਰਧਿਆਨ ਸਿੰਘ ਮਹਿਤਾ ਰਾਜਬੀਰ ਸਿੰਘ, ਸੁਖਨਪਾਲ ਸਿੰਘ ਬਲ, ਬਲਦੇਵ ਸਿੰਘ ਹੌਲਦਾਰ, ਜਤਿੰਦਰ ਸਿੰਘ ਲਧਾਮੁਡਾ, ਗੁਰਮੁਖ ਸਿੰਘ ਸਾਬਾ, ਤਜਿੰਦਰਪਾਲ ਸਿੰਘ ਲਾਡੀ, ਵਿਜੈ ਤਨੇਜਾ, ਮਾ: ਸੁਖਦੇਵ ਸਿੰਘ, ਮਹਿੰਦਰਪਾਲ ਸਿੰਘ ਬਲ, ਕੁਲਵਿੰਦਰ ਸਿੰਘ ਖਬੇ ਰਾਜਪੂਤਾਂ ਆਦਿ ਮੌਜੂਦ ਸਨ |

ਗਿੱਪੀ ਗਰੇਵਾਲ ਤੇ ਜ਼ਰੀਨ ਖ਼ਾਨ ਨੇ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ

ਅੰਮਿ੍ਤਸਰ, 21 ਅਕਤੂਬਰ (ਹਰਮਿੰਦਰ ਸਿੰਘ)-ਪੰਜਾਬੀ ਫ਼ਿਲਮ ਉਦਯੋਗ ਵਲੋਂ ਤਰੱਕੀ ਕਰਕੇ ਫ਼ਿਲਮ ਖੇਤਰ 'ਚ ਨਿਵੇਕਲਾ ਸਥਾਨ ਬਣਾਇਆ ਜਾ ਰਿਹਾ ਹੈ, ਦੇਸ਼-ਵਿਦੇਸ਼ 'ਚ ਵੱਸਦੇ ਪੰਜਾਬੀਆਂ ਦੇ ਨਾਲ ਦੂਸਰੀਆਂ ਭਾਸ਼ਾਵਾਂ ਦੇ ਲੋਕ ਵੀ ਪੰਜਾਬੀ ਫ਼ਿਲਮਾਂ ਨੂੰ ਬਹੁਤ ਪਸੰਦ ਕਰਦੇ ...

ਪੂਰੀ ਖ਼ਬਰ »

ਸਕੂਲ ਅਧਿਆਪਕਾ ਦਾ ਪਰਸ ਚੋਰੀ

ਅੰਮਿ੍ਤਸਰ, 21 ਅਕਤੂਬਰ (ਹਰਮਿੰਦਰ ਸਿੰਘ)-ਰਣਜੀਤ ਐਵੀਨਿਊ ਦੇ ਖੇਤਰ ਆਨੰਦ ਪਾਰਕ 'ਚ ਸੈਰ ਕਰ ਰਹੀ ਇਕ ਸਕੂਲ ਅਧਿਆਪਕਾ ਦਾ ਪਰਸ ਚੋਰੀ ਹੋਣ ਦੀ ਖ਼ਬਰ ਮਿਲੀ ਹੈ | ਉਸ ਦੇ ਪਰਸ 'ਚ 4 ਹਜ਼ਾਰ ਦੀ ਨਕਦੀ, ਏ. ਟੀ. ਐਮ. ਕਾਰਡ, ਅਧਾਰ ਕਾਰਡ, ਪੈਨ ਕਾਰਡ ਤੇ ਹੋਰ ਜ਼ਰੂਰੀ ਕਾਗਜ਼ਾਤ ਸਨ | ...

ਪੂਰੀ ਖ਼ਬਰ »

ਮੁਲਾਜ਼ਮਾਂ ਦੀ ਹੜਤਾਲ ਖਤਮ

ਅੰਮਿ੍ਤਸਰ, 21 ਅਕਤੂਬਰ (ਰੇਸ਼ਮ ਸਿੰਘ)-ਪਿਛਲੇ ਹਫਤੇ ਤੋਂ ਸਾਂਝਾ ਮੁਲਾਜ਼ਮ ਮੰਚ ਵਲੋਂ ਆਪਣੀਆਂ ਮੰਗਾਂ ਦੇ ਸਬੰਧ 'ਚ ਕੀਤੀ ਜਾ ਰਹੀ ਹੜਤਾਲ ਅੱਜ ਵੀ ਜਾਰੀ ਰਹੀ, ਜਿਸ ਕਾਰਨ ਅੱਜ ਵੀ ਕਿਸੇ ਵਿਭਾਗ 'ਚ ਕੋਈ ਸਰਕਾਰੀ ਕੰਮਕਾਜ਼ ਨੇਪਰੇ ਨਹੀਂ ਚੜ੍ਹ ਸਕਿਆ | ਇਸ ਹੜਤਾਲ ਕਾਰਨ ...

ਪੂਰੀ ਖ਼ਬਰ »

ਵਿਆਹੁਤਾ ਵਲੋਂ ਜ਼ਹਿਰੀਲੀ ਦਵਾਈ ਖਾ ਕੇ ਖ਼ੁਦਕੁਸ਼ੀ

ਰਈਆ, 21 ਅਕਤੂਬਰ (ਸ਼ਰਨਬੀਰ ਸਿੰਘ ਕੰਗ)-ਰਈਆ ਵਿਖੇ ਬੀਤੀ ਦੇਰ ਸ਼ਾਮ ਇੱਕ ਵਿਆਹੁਤਾ ਔਰਤ ਵਲੋਂ ਜ਼ਹਿਰੀਲੀ ਦਵਾਈ ਖਾ ਕੇ ਆਪਣੀ ਜੀਵਨ ਲੀਲਾ ਖ਼ਤਮ ਕਰ ਲੈਣ ਦਾ ਸਮਾਚਾਰ ਹੈ | ਮਿ੍ਤਕਾ ਦੇ ਪਰਿਵਾਰਕ ਮੈਂਬਰਾਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਾਡੀ ਲੜਕੀ ਮਨਜੀਤ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਸੋਨੀ ਨੂੰ ਦਿੱਤੀ 4 ਜ਼ਿਲਿ੍ਹਆਂ ਦੀ ਨਿਗਰਾਨੀ ਦੀ ਜ਼ਿੰਮੇਵਾਰੀ

ਅੰਮਿ੍ਤਸਰ, 21 ਅਕਤੂਬਰ (ਰੇਸ਼ਮ ਸਿੰਘ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸੂਬੇ ਦੇ ਸਮੂਹ ਜ਼ਿਲਿ੍ਹਆਂ 'ਚ ਮਹੱਤਵਪੂਰਨ ਕਾਰਜਾਂ ਤੇ ਗਤੀਵਿਧੀਆਂ ਦੀ ਸਮੀਖਿਆ ਅਤੇ ਨਿਗਰਾਨੀ ਦੀ ਜ਼ਿੰਮੇਵਾਰੀ ਵੱਖ-ਵੱਖ ਮੰਤਰੀਆਂ ਨੂੰ ਦਿੱਤੀ ਜਾ ਰਹੀ ਹੈ, ਜਿਸ ਲਈ ਇਕ ...

ਪੂਰੀ ਖ਼ਬਰ »

ਪੰਜਾਬ ਪੁਲਿਸ ਤੇ ਸੀਮਾ ਸੁਰੱਖਿਆ ਬਲ ਦੀ ਸਾਂਝੀ ਕਾਰਵਾਈ ਦੌਰਾਨ ਸਾਢੇ ਸੱਤ ਕਿਲੋ ਤੋਂ ਵਧੇਰੇ ਹੈਰੋਇਨ ਬਰਾਮਦ

ਬੱਚੀਵਿੰਡ/ਅਜਨਾਲਾ 21 ਅਕੂਬਰ (ਕੰਬੋ/ਢਿੱਲੋਂ)-ਅੰਮਿ੍ਤਸਰ ਸੈਕਟਰ ਅਧੀਨ ਪੈਂਦੇ ਪਿੰਡ ਕੱਕੜ ਵਿਖੇ ਕੰਡਿਆਲੀ ਤਾਰ ਤੋਂ ਉਸ ਪਾਰ ਅੰਤਰਰਾਸ਼ਟਰੀ ਸਰਹੱਦ ਨੇੜਲੇ ਭਾਰਤੀ ਖੇਤਰ ਵਿਚ ਪੰਜਾਬ ਪੁਲਿਸ ਅਤੇ ਸੀਮਾ ਸੁਰੱਖਿਆ ਬਲ ਦਾ ਸਾਂਝਾ ਤਲਾਸ਼ੀ ਅਭਿਆਨ ਚਲਾਇਆ ਗਿਆ | ...

ਪੂਰੀ ਖ਼ਬਰ »

ਸੰਤਾਂ-ਮਹਾਂਪੁਰਸ਼ਾਂ ਅਤੇ ਇਲਾਕੇ ਦੀਆਂ ਸੰਗਤਾਂ ਵਲੋਂ ਨਗਰ ਕੀਰਤਨ ਦਾ ਸਵਾਗਤ

ਜੈਂਤੀਪੁਰ, 21 ਅਕਤੂਬਰ (ਭੁਪਿੰਦਰ ਸਿੰਘ)-ਸਥਾਨਕ ਕਸਬੇ ਦੇ ਨਜ਼ਦੀਕੀ ਪੈਂਦੇ ਇਤਿਹਾਸਕ ਗੁਰਦੁਆਰਾ ਜਨਮ ਅਸਥਾਨ ਬਾਬਾ ਬੁੱਢਾ ਸਾਹਿਬ, ਕੱਥੂਨੰਗਲ ਵਲੋਂ ਸਾਲਾਨਾ ਨਗਰ ਕੀਰਤਨ ਸਜਾਇਆ ਗਿਆ | ਇਸ ਮੌਕੇ ਨਗਰ ਕੀਰਤਨ ਦਾ ਸਰਹਾਲਾ ਵਿਖੇ ਪੁੱਜਣ 'ਤੇ ਸੰਤ ਬਾਬਾ ਕਿਰਪਾਲ ...

ਪੂਰੀ ਖ਼ਬਰ »

ਬਾਬਾ ਬੁੱਢਾ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਛੇਵਾਂ ਅਲੌਕਿਕ ਨਗਰ ਕੀਰਤਨ ਸਜਾਇਆ

ਕੱਥੂਨੰਗਲ, 21 ਅਕਤੂਬਰ (ਦਲਵਿੰਦਰ ਸਿੰਘ ਰੰਧਾਵਾ)-ਸ੍ਰੀ ਦਰਬਾਰ ਸਾਹਿਬ ਦੇ ਪਹਿਲੇ ਹੈੱਡ ਗ੍ਰੰਥੀ ਬਾਬਾ ਬੁੱਢਾ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਅੱਜ ਛੇਵਾਂ ਅਲੌਕਿਕ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ 'ਚ ...

ਪੂਰੀ ਖ਼ਬਰ »

ਬਾਬਾ ਬਕਾਲਾ ਸਾਹਿਬ ਵਿਖੇ ਗੁੰਡਾਗਰਦੀ ਦਾ ਨੰਗਾ ਨਾਚ

ਬਾਬਾ ਬਕਾਲਾ ਸਾਹਿਬ, 21 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਬੀਤੀ ਰਾਤ ਨੂੰ ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਦੇ ਬਾਜ਼ਾਰਾਂ 'ਚ ਕੁਝ ਸਮਾਜ ਵਿਰੋਧੀ ਅਨਸਰਾਂ ਵਲੋਂ ਗੁੰਡਾਗਰਦੀ ਦਾ ਨੰਗਾ ਨਾਚ ਕੀਤੇ ਜਾਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਬੀਤੇ ਕੁਝ ਦਿਨਾਂ ...

ਪੂਰੀ ਖ਼ਬਰ »

ਸਮਾਰਟ ਸਿਟੀ ਪੋ੍ਰਜੈਕਟ ਤਹਿਤ ਸ੍ਰੀ ਹਰਿਮੰਦਰ ਸਾਹਿਬ ਵਾਲੇ ਵਿਰਾਸਤੀ ਮਾਰਗ 'ਚ ਮੁਫ਼ਤ ਵਾਈ-ਫਾਈ ਸੇਵਾ ਸ਼ੁਰੂ

ਅੰਮਿ੍ਤਸਰ, 21 ਅਕਤੂਬਰ (ਹਰਮਿੰਦਰ ਸਿੰਘ)-ਅੰਮਿ੍ਤਸਰ ਸਮਾਰਟ ਸਿਟੀ ਪ੍ਰੋਜੈਕਟ ਤਹਿਤ ਸ੍ਰੀ ਹਰਿਮੰਦਰ ਸਾਹਿਬ ਨੂੰ ਜਾਣ ਵਾਲੇ ਮੁੱਖ ਵਿਰਾਸਤੀ ਮਾਰਗ ਵਿਖੇ ਵਾਈ­-ਫਾਈ ਦੀ ਸਹੂਲਤ ਮੁਫ਼ਤ ਉਪਲਬੱਧ ਕਰਵਾਉਣ ਦੀ ਸੇਵਾ ਦਾ ਉਦਘਾਟਨ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਤੇ ...

ਪੂਰੀ ਖ਼ਬਰ »

ਜੁਗਰਾਜ ਸਿੰਘ ਦਾ ਸੇਜ਼ਲ ਅੱਖਾਂ ਦਰਮਿਆਨ ਅੰਤਿਮ ਸੰਸਕਾਰ

ਅਜਨਾਲਾ, 21 ਅਕਤੂਬਰ (ਐਸ. ਪ੍ਰਸ਼ੋਤਮ)-18 ਅਕਤੂਬਰ ਨੂੰ ਕਾਠਮੰਡੂ (ਨਿਪਾਲ) ਵਿਖੇ ਯੂਨਾਇਟਡ ਸੀਮੇਂਟ ਪ੍ਰਾਈਵੇਟ ਲਿਮ: ਕੰਪਨੀ 'ਚ ਡਿਊਟੀ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਅਕਾਲ ਚਲਾਣਾ ਕਰ ਗਏ ਨੌਜਵਾਨ ਜੁਗਰਾਜ ਸਿੰਘ (ਪੁੱਤਰ ਪਲਵਿੰਦਰ ਸਿੰਘ) ਦਾ ਅੱਜ ਸਥਾਨਕ ਸ਼ਹਿਰ ...

ਪੂਰੀ ਖ਼ਬਰ »

ਬੀ.ਐੱਸ.ਐੱਫ. ਨੇ ਸ਼ਹੀਦ ਜਵਾਨਾਂ ਦੀ ਯਾਦ 'ਚ ਸਮਾਰੋਹ ਕਰਵਾਇਆ

ਅਜਨਾਲਾ, 21 ਅਕਤੂਬਰ (ਸੁੱਖ ਮਾਹਲ)-ਅੱਜ ਇੱਥੇ ਬੀ.ਐੱਸ.ਐੱਫ. ਦੇ ਹੈੱਡ ਕੁਆਰਟਰ ਵਿਖੇ ਪੁਲਿਸ ਸ਼ਹੀਦੀ ਦਿਵਸ ਨੂੰ ਸਮਰਪਿਤ 73ਵੀਂ ਤੇ 32 ਬਟਾਲੀਅਨ ਵਲੋਂ ਇੱਕ ਸਮਾਰੋਹ ਕਰਵਾਇਆ ਗਿਆ | ਜਿਸ 'ਚ 73ਵੀਂ ਬਟਾਲੀਅਨ ਦੇ ਕਮਾਂਡੈਂਟ ਬਲਰਾਜ ਸਿੰਘ ਅਤੇ 32 ਬਟਾਲੀਅਨ ਦੇ ਕਮਾਂਡਰ ...

ਪੂਰੀ ਖ਼ਬਰ »

ਵਡਾਲੀ ਡੋਗਰਾਂ ਦੀ ਸੜਕ ਬਣਨ 'ਤੇ ਲੋਕਾਂ ਨੂੰ ਮਿਲੀ ਵੱਡੀ ਰਾਹਤ

ਮਾਨਾਂਵਾਲਾ, 21 ਅਕਤੂਬਰ (ਗੁਰਦੀਪ ਸਿੰਘ ਨਾਗੀ)-ਸ੍ਰੀ ਗੁਰੂ ਰਾਮ ਦਾਸ ਸੇਵਾ ਸੁਸਾਇਟੀ, ਵਡਾਲੀ ਡੋਗਰਾਂ, ਅੰਮਿ੍ਤਸਰ ਦੇ ਸੇਵਾਦਾਰਾਂ ਨੇ ਹਲਕਾ ਜੰਡਿਆਲਾ ਗੁਰੂ ਦੇ ਨੌਜਵਾਨ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਦਾ ਤਹਿਦਿਲੋਂ ਧੰਨਵਾਦ ਕੀਤਾ, ਜਿਨ੍ਹਾਂ ਨੇ ...

ਪੂਰੀ ਖ਼ਬਰ »

ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਦੀ ਜ਼ਿਲ੍ਹਾ ਇਕਾਈ ਵਲੋਂ ਚੋਣ ਇਜਲਾਸ

ਅੰਮਿ੍ਤਸਰ, 21 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਡੀ. ਟੀ. ਐਫ. ਪੰਜਾਬ ਦਾ ਜ਼ਿਲ੍ਹਾ ਅੰਮਿ੍ਤਸਰ ਦਾ ਭਰਵਾਂ ਚੋਣ ਇਜਲਾਸ ਵਿਰਸਾ ਵਿਹਾਰ ਵਿਖੇ ਕਰਵਾਇਆ ਗਿਆ, ਜਿਸ 'ਚ ਚੋਣ ਨੂੰ ਨਿਰਪੱਖ ਢੰਗ ਨਾਲ ਪੂਰਾ ਕਰਨ ਹਿੱਤ ਦਵਿੰਦਰ ਸਿੰਘ ਪੂਨੀਆਂ, ਸੂਬਾ ਸਕੱਤਰ, ਡੀ.ਟੀ.ਐਫ., ...

ਪੂਰੀ ਖ਼ਬਰ »

ਡੀ. ਏ. ਵੀ. ਪਬਲਿਕ ਸਕੂਲ ਦੇ ਵਿਦਿਆਰਥੀਆਂ ਦੀ ਪ੍ਰਸ਼ਨੋਤਰੀ ਮੁਕਾਬਲੇ 'ਚ ਸ਼ਾਨਦਾਰ ਜਿੱਤ

ਅੰਮਿ੍ਤਸਰ, 21 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਡੀ. ਏ. ਵੀ. ਪਬਲਿਕ ਸਕੂਲ ਲਾਰੰਸ ਰੋਡ ਦੇ ਵਿਦਿਆਰਥੀਆਂ ਨੇ ਪ੍ਰਸ਼ਨੋਤਰੀ ਮੁਕਾਬਲਿਆਂ 'ਚ ਸ਼ਾਨਦਾਰ ਜਿੱਤ ਦਰਜ ਕੀਤੀ ਹੈ | ਇਸ ਸਬੰਧੀ ਪਿ੍ੰ: ਨੀਰਾ ਸ਼ਰਮਾ ਨੇ ਦੱਸਿਆ ਕਿ 11ਵੀਂ ਜਮਾਤ ਦੇ ਉਦੈ ਠਾਕੁਰ ਅਤੇ 10ਵੀਂ ...

ਪੂਰੀ ਖ਼ਬਰ »

ਰੇਲ ਹਾਦਸਾ ਪੀੜਤਾਂ ਲਈ ਅੱਜ ਧਰਨੇ 'ਤੇ ਬੈਠੇਗੀ ਆਮ ਆਦਮੀ ਪਾਰਟੀ

ਅੰਮਿ੍ਤਸਰ, 21 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਜੌੜਾ ਫਾਟਕ ਰੇਲ ਹਾਦਸੇ ਦੇ ਪੀੜਤਾਂ ਨੂੰ ਇਨਸਾਫ਼ ਦਿਵਾਉਣ ਲਈ ਆਮ ਆਦਮੀ ਪਾਰਟੀ 22 ਅਕਤੂਬਰ ਨੂੰ ਵੱਖ-ਵੱਖ ਪਾਰਟੀਆਂ ਅਤੇ ਸਮਾਜ ਸੇਵਕਾਂ ਨਾਲ ਧਰਨੇ 'ਤੇ ਬੈਠੇਗੀ | ਉਕਤ ਜਾਣਕਾਰੀ ਦਿੰਦਿਆਂ ਆਮ ਆਦਮੀ ਪਾਰਟੀ ਦੇ ...

ਪੂਰੀ ਖ਼ਬਰ »

ਬਾਬਾ ਬੁੱਢਾ ਸਾਹਿਬ ਜੀ ਦਾ ਜਨਮ ਦਿਹਾੜਾ ਤੇ ਕਬੱਡੀ ਕੱਪ ਭਲਕੇ

ਚੇਤਨਪੁਰਾ, 21 ਅਕਤੂਬਰ (ਮਹਾਂਬੀਰ ਸਿੰਘ ਗਿੱਲ)-ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦੀ ਯਾਦ 'ਚ ਸਾਲਾਨਾ ਜੋੜ ਮੇਲਾ 23 ਅਕਤੂਬਰ ਨੂੰ ਗੁਰਦੁਆਰਾ ਮਹਿਲ ਜੰਡਿਆਲਾ (ਸੰਤੂਨੰਗਲ) ਵਿਖੇ ਮਨਾਇਆ ਜਾ ਰਿਹਾ ਹੈ | ਲੋਕਲ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਜਗਤਾਰ ਸਿੰਘ ...

ਪੂਰੀ ਖ਼ਬਰ »

ਭਾਰਤ ਸਰਕਾਰ ਇਸ ਵਾਰ ਸ਼ਹੀਦ-ਏ-ਆਜਮ ਭਗਤ ਸਿੰਘ ਨੂੰ ਸਰਵਉੱਚ ਐਵਾਰਡ ਭਾਰਤ ਰਤਨ ਨਾਲ ਨਿਵਾਜੇ-ਕੰਵਰਪ੍ਰਤਾਪ

ਅਜਨਾਲਾ, 21 ਅਕਤੂਬਰ (ਐਸ. ਪ੍ਰਸ਼ੋਤਮ)- ਅੱਜ ਇਥੇ ਯੂਥ ਕਾਂਗਰਸ ਮਾਮਲਿਆਂ ਦੇ ਇੰਚਾਰਜ ਕੰਵਰਪ੍ਰਤਾਪ ਸਿੰਘ ਅਜਨਾਲਾ ਦੀ ਪ੍ਰਧਾਨਗੀ 'ਚ ਕਾਂਗਰਸ ਤੇ ਯੂਥ ਕਾਂਗਰਸ ਆਗੂਆਂ ਦੀ ਮੀਟਿੰਗ 'ਚ ਵੀਰ ਸਾਵਰਕਰ ਦਾ ਨਾਂਅ ਲਏ ਬਗ਼ੈਰ ਕਿਹਾ ਗਿਆ ਕਿ ਮਹਾਂਰਾਸ਼ਟਰ ਸੂਬੇ ਦੀਆਂ ...

ਪੂਰੀ ਖ਼ਬਰ »

ਦੀਵਾਲੀ ਮੌਕੇ ਪੂਰੇ ਸ਼ਹਿਰ ਨੂੰ ਸਟਰੀਟ ਲਾਈਟਾਂ ਨਾਲ ਰੁਸ਼ਨਾਉਣ ਲਈ ਮੀਟਿੰਗ ਅੱਜ

ਅੰਮਿ੍ਤਸਰ, 21 ਅਕਤੂਬਰ (ਹਰਮਿੰਦਰ ਸਿੰਘ)-ਦੀਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦੇ ਹੋਏ ਨਗਰ ਨਿਗਮ ਦੇ ਸਟਰੀਟ ਲਾਈਟ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨਾਲ ਮੇਅਰ ਕਰਮਜੀਤ ਸਿੰਘ ਵਲੋਂ ਬੈਠਕ ਅੱਜ ਕੀਤੀ ਜਾਵੇਗੀ | ਇਸ ਸਬੰਧ 'ਚ ਜਾਣਕਾਰੀ ਦਿੰਦੇ ਹੋਏ ਮੇਅਰ ਸ: ...

ਪੂਰੀ ਖ਼ਬਰ »

ਸਪਰਿੰਗ ਡੇਲ ਸਕੂਲ ਦੇ ਵਿਦਿਆਰਥੀਆਂ ਨੇ ਮਾਰੀ ਬਾਜ਼ੀ

ਅੰਮਿ੍ਤਸਰ, 21 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਸਪਰਿੰਗ ਡੇਲ ਸੀਨੀਅਰ ਸਕੂਲ ਦੇ ਵਿਦਿਆਰਥੀਆਂ ਨੇ ਵਪਾਰ ਸੰਮੇਲਨ ਮੁਕਾਬਲੇ 'ਚ ਓਵਰਆਲ ਚੈਂਪੀਅਨਸ਼ਿਪ 'ਚ ਜਿੱਤ ਦੀ ਹੈਟਿ੍ਕ ਬਣਾ ਕੇ ਇਸ ਖੇਤਰ 'ਚ ਵੀ ਆਪਣੀ ਕਮਾਨ ਸਾਬਤ ਕੀਤੀ ਹੈ | ਪਿ੍ੰੰਸੀਪਲ ਰਾਜੀਵ ਕੁਮਾਰ ...

ਪੂਰੀ ਖ਼ਬਰ »

ਪਿੰਡ ਉਮਰਾ ਨੰਗਲ ਵਿਖੇ ਪਹਿਲਾ ਫੁੱਟਬਾਲ ਟੂਰਨਾਮੈਂਟ ਕਰਵਾਇਆ

ਬਾਬਾ ਬਕਾਲਾ ਸਾਹਿਬ, 21 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਸਾਬਕਾ ਮਾਲ ਮੰਤਰੀ ਮਰਹੂਮ ਜ: ਜੀਵਨ ਸਿੰਘ ਉਮਰਾ ਨੰਗਲ ਖੇਡ ਸਟੇਡੀਅਮ, ਉਮਰਾਨੰਗਲ ਵਿਖੇ ਪਰਮਰਾਜ ਸਿੰਘ ਉਮਰਾ ਨੰਗਲ ਆਈ.ਪੀ.ਐਸ. ਦੀ ਅਗਵਾਈ ਹੇਠ ਪਹਿਲਾ ਫੁੱਟਬਾਲ ਟੂਰਨਾਮੈਂਟ ਕਰਵਾਇਆ ਗਿਆ, ਜਿਸ ਦਾ ...

ਪੂਰੀ ਖ਼ਬਰ »

ਬਾਬਾ ਸ੍ਰੀ ਚੰਦਰ ਦਾ ਜਨਮ ਦਿਹਾੜਾ ਮਨਾਇਆ

ਟਾਂਗਰਾ, 21 ਅਕਤੂਬਰ (ਹਰਜਿੰਦਰ ਸਿੰਘ ਕਲੇਰ)-ਡੇਰਾ-ਤਪਿਆਣਾ ਸਾਹਿਬ ਟਾਂਗਰਾ ਵਿਖੇ ਬਾਬਾ ਸ੍ਰੀ ਚੰਦਰ ਦਾ ਜਨਮ ਦਿਹਾੜਾ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਗਿਆ | ਡੇਰਾ ਤਪਿਆਣਾ ਸਾਹਿਬ ਦੇ ਗੱਦੀ ਨਸ਼ੀਨ ਬਾਬਾ ਦਰਸ਼ਨ ਦਾਸ ਦੀ ਸਰਪ੍ਰਸਤੀ ਹੇਠ ਕਰਵਾਏ ਗਏ ਧਾਰਮਿਕ ...

ਪੂਰੀ ਖ਼ਬਰ »

ਏਸ਼ੀਅਨ ਪੇਂਟਸ ਨੇ ਸ਼ੁਰੂ ਕੀਤਾ ਅੰਮਿ੍ਤਸਰ 'ਚ ਪਹਿਲਾ ਏਪੀ ਹੋਮਜ਼ ਸਟੋਰ

ਅੰਮਿ੍ਤਸਰ, 21 ਅਕਤੂਬਰ (ਸੁਰਿੰਦਰ ਕੋਛੜ)-ਪੇਂਟ ਤੇ ਡੈਕਰ ਕੰਪਨੀ ਏਸ਼ੀਅਨ ਪੇਂਟਸ ਨੇ ਸਥਾਨਕ ਰਣਜੀਤ ਐਵੀਨਿਊ ਵਿਖੇ ਆਪਣੇ ਆਧੁਨਿਕ ਮਲਟੀ-ਕੈਟੇਗਰੀ ਡੈਕਰ ਸ਼ੋ-ਰੂਮ ਏਪੀ ਹੋਮਜ਼ ਦਾ ਉਦਘਾਟਨ ਕੀਤਾ | ਇਸ ਮੌਕੇ ਏਸ਼ੀਅਨ ਪੇਂਟਸ ਲਿਮਟਿਡ ਦੇ ਪ੍ਰਬੰਧਕ ਸ੍ਰੀ ਅਮਿੱਤ ...

ਪੂਰੀ ਖ਼ਬਰ »

ਗੰਨਾ ਉਤਪਾਦਕ ਸੰਘਰਸ਼ ਕਮੇਟੀ ਵਲੋਂ ਬੁੱਟਰ ਸਿਵੀਆਂ 'ਚ ਸੂਬਾ ਕਨਵੈਨਸ਼ਨ 24 ਨੂੰ

ਭਿੰਡੀ ਸੈਦਾਂ, 21 ਅਕਤੂਬਰ (ਪਿ੍ਤਪਾਲ ਸਿੰਘ ਸੂਫ਼ੀ)-ਗੰਨਾ ਉਤਪਾਦਕ ਸੰਘਰਸ਼ ਕਮੇਟੀ ਪੰਜਾਬ ਵਲੋਂ 24 ਅਕਤੂਬਰ ਨੂੰ ਬੁੱਟਰ ਸਿਵੀਆਂ ਵਿਖੇ ਕਰਵਾਈ ਜਾ ਰਹੀ ਸੂਬਾ ਕਨਵੈਨਸ਼ਨ ਹਿੱਤ ਇਲਾਕੇ ਦੇ ਗੰਨਾ ਕਾਸ਼ਤਕਾਰਾਂ ਦੀ ਮੀਟਿੰਗ ਰਣਜੀਤ ਸਿੰਘ ਤੇ ਬਲਕਾਰ ਸਿੰਘ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਵਲੰਟੀਅਰਾਂ ਦੀ ਇਕੱਤਰਤਾ

ਮਜੀਠਾ, 21 ਅਕਤੂਬਰ (ਮਨਿੰਦਰ ਸਿੰਘ ਸੋਖੀ)-ਕਸਬਾ ਮਜੀਠਾ ਵਿਖੇ ਆਮ ਆਦਮੀ ਪਾਰਟੀ ਦੇ ਵਲੰਟੀਅਰਾਂ ਦੀ ਇਕੱਤਰਤਾ ਗੁਰਭੇਜ ਸਿੰਘ ਸਿੱਧੂ ਦੀ ਅਗਵਾਈ ਵਿਚ ਰਾਜਬਲਵਿੰਦਰ ਸਿੰਘ ਦੇ ਗ੍ਰਹਿ ਮਜੀਠਾ ਵਿਖੇ ਹੋਈ | ਜਿਸ ਵਿਚ ਆਮ ਆਦਮੀ ਪਾਰਟੀ ਦੇ ਮਾਝਾ ਜ਼ੋਨ ਦੇ ਇੰਚਾਰਜ ...

ਪੂਰੀ ਖ਼ਬਰ »

ਬੋਨੀ ਅਜਨਾਲਾ ਦੀ ਅਗਵਾਈ 'ਚ ਵਰਕਰਾਂ ਵਲੋਂ ਪ੍ਰਸ਼ਾਸਨ ਿਖ਼ਲਾਫ਼ ਰੋਸ ਮੁਜ਼ਾਹਰਾ

ਅਜਨਾਲਾ, 21 ਅਕਤੂਬਰ (ਸੁੱਖ ਮਾਹਲ)-ਅਜਨਾਲਾ ਸ਼ਹਿਰ ਅੰਦਰ ਡੇਂਗੂ ਦੇ ਪ੍ਰਕੋਪ ਤੋਂ ਬਚਾਉਣ ਲਈ ਪ੍ਰਸ਼ਾਸਨ ਵਲੋਂ ਬਣਦੇ ਉੱਚਿਤ ਪ੍ਰਬੰਧ ਨਾ ਕਰਨ ਤੇ ਸਿਵਲ ਹਸਪਤਾਲ ਅਜਨਾਲਾ ਵਿਚ ਇਸ ਸਬੰਧੀ ਵੱਖਰੀਆਂ ਵਾਰਡਾਂ ਨਾ ਬਣਾਉਣ ਦੇ ਰੋਸ ਵਜੋਂ ਅੱਜ ਇੱਥੇ ਹਲਕਾ ਅਜਨਾਲਾ ਦੇ ...

ਪੂਰੀ ਖ਼ਬਰ »

ਹਾਈਕੋਰਟ ਦੇ ਜੱਜ ਬੀ. ਐਸ. ਵਾਲੀਆ ਗੁ: ਨੌਵੀਂ ਪਾਤਸ਼ਾਹੀ ਹੋਏ ਨਸਮਤਸਕ

ਬਾਬਾ ਬਕਾਲਾ ਸਾਹਿਬ, 21 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਸ਼ਾਮ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਜੱਜ ਬੀ. ਐਸ. ਵਾਲੀਆ ਇਤਿਹਾਸਕ ਗੁਰਦੁਆਰਾ ਨੌਵੀਂ ਪਾਤਸ਼ਾਹੀ ਵਿਖੇ ਪਰਿਵਾਰ ਸਮੇਤ ਨਤਮਸਤਕ ਹੋਏ, ਜਿੱਥੇ ਕਿ ਉਨ੍ਹਾਂ ਨੂੰ ਮੈਨੇਜਰ ਸਤਿੰਦਰ ...

ਪੂਰੀ ਖ਼ਬਰ »

ਕੁੱਕੜਾਂ ਵਾਲਾ 'ਚ ਸਾਲਾਨਾ ਗੁਰਮਤਿ ਸਮਾਗਮ ਕਰਵਾਇਆ

ਰਾਜਾਸਾਂਸੀ, 21 ਅਕਤੂਬਰ (ਹਰਦੀਪ ਸਿੰਘ ਖੀਵਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਸ਼ਤਾਬਦੀ ਪ੍ਰਕਾਸ਼ ਪੁਰਬ ਤੇ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਨਾਜ ਮੰਡੀ ਕੁੱਕੜਾਂ ਵਾਲਾ ਹਰਸ਼ਾ ਛੀਨਾ ਦੇ ਵਿਹੜੇ 'ਚ ਸਮੂਹ ...

ਪੂਰੀ ਖ਼ਬਰ »

ਮਜਦੂਰ ਨੌਜਵਾਨ 'ਤੇ ਹਮਲਾ ਕਰਨ ਵਾਲੇ 6 ਨੌਜਵਾਨਾਂ 'ਤੇ ਮੁਕੱਦਮਾ ਦਰਜ

ਰਾਜਾਸਾਂਸੀ, 21 ਅਕਤੂਬਰ (ਹਰਦੀਪ ਸਿੰਘ ਖੀਵਾ)-ਪਿੰਡ ਸਚੰਦਰ ਦੇ ਇੱਕ ਜਮਦੂਰ 'ਤੇ ਕਾਤਲਾਨਾ ਹਮਲਾ ਕਰਕੇ ਜ਼ਖਮੀ ਕਰਨ ਵਾਲੇ ਪਿੰਡ ਦੇ ਹੀ 6 ਵਿਅਕਤੀਆਂ 'ਤੇ ਪੁਲਿਸ ਥਾਣਾ ਹਵਾਈ ਅੱਡਾ ਵਲੋਂ ਮੁਕੱਦਮਾ ਦਰਜ ਕੀਤਾ ਗਿਆ | ਜਾਣਕਾਰੀ ਅਨਸੁਰ ਹਮਲੇ ਦਾ ਸ਼ਿਕਾਰ ਹੋਏ ਨੌਜਵਾਨ ...

ਪੂਰੀ ਖ਼ਬਰ »

ਪੁਲਿਸ ਸ਼ਹੀਦੀ ਯਾਦਗਾਰੀ ਹਫਤਾ ਸਮਾਪਤ

ਅੰਮਿ੍ਤਸਰ, 21 ਅਕਤੂਬਰ (ਰੇਸ਼ਮ ਸਿੰਘ)-ਪੁਲਿਸ ਦੇੇ ਸ਼ਹੀਦ ਜਵਾਨਾਂ ਦੀ ਯਾਦ ਵਿਚ ਸ਼ਹੀਦੀ ਸਮਾਗਮ ਇੱਥੇ ਦਿਹਾਤੀ ਤੇ ਸ਼ਹਿਰੀ ਜ਼ਿਲਿ੍ਹਆਂ ਦੀਆਂ ਪੁਲਿਸ ਲਾਈਨਾਂ ਵਿਖੇ ਸਮਾਪਤ ਹੋਏ ਜਿੱਥੇ ਆਈ.ਜੀ. ਸੁਰਿੰਦਰਪਾਲ ਸਿੰਘ ਪਰਮਾਰ ਤੇ ਪੁਲਿਸ ਕਮਿਸ਼ਨਰ ਡਾ: ਸੁਖਚੈਨ ...

ਪੂਰੀ ਖ਼ਬਰ »

ਪੁਲਿਸ ਸ਼ਹੀਦੀ ਯਾਦਗਾਰੀ ਹਫਤਾ ਸਮਾਪਤ

ਅੰਮਿ੍ਤਸਰ, 21 ਅਕਤੂਬਰ (ਰੇਸ਼ਮ ਸਿੰਘ)-ਪੁਲਿਸ ਦੇੇ ਸ਼ਹੀਦ ਜਵਾਨਾਂ ਦੀ ਯਾਦ ਵਿਚ ਸ਼ਹੀਦੀ ਸਮਾਗਮ ਇੱਥੇ ਦਿਹਾਤੀ ਤੇ ਸ਼ਹਿਰੀ ਜ਼ਿਲਿ੍ਹਆਂ ਦੀਆਂ ਪੁਲਿਸ ਲਾਈਨਾਂ ਵਿਖੇ ਸਮਾਪਤ ਹੋਏ ਜਿੱਥੇ ਆਈ.ਜੀ. ਸੁਰਿੰਦਰਪਾਲ ਸਿੰਘ ਪਰਮਾਰ ਤੇ ਪੁਲਿਸ ਕਮਿਸ਼ਨਰ ਡਾ: ਸੁਖਚੈਨ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਇੰਟਰਨੈਸ਼ਨਲ ਸਕੂਲ ਵਰਪਾਲ ਵਿਖੇ ਰੰਗੋਲੀ ਮੁਕਾਬਲੇ ਕਰਵਾਏ

ਚੱਬਾ, 21 ਅਕਤੂਬਰ (ਜੱਸਾ ਅਨਜਾਣ)-ਸ਼ਹੀਦ ਭਗਤ ਸਿੰਘ ਇੰਟਰਨੈਸ਼ਨਲ ਸਕੂਲ ਵਰਪਾਲ ਵਿਖੇ ਰੰਗੋਲੀ ਦੇ ਮੁਕਾਬਲੇ ਕਰਵਾਏ ਗਏ | ਜਿਸ 'ਚ ਜ਼ਿਲ੍ਹੇ ਦੇ 6 ਸਕੂਲਾਂ ਜਿਨ੍ਹਾਂ 'ਚ ਪੁਲਿਸ ਡੀ.ਏ.ਵੀ. ਪਬਲਿਕ ਸਕੂਲ, ਸਿਦਾਨਾ ਇੰਟਰਨੈਸ਼ਨਲ ਸਕੂਲ, ਸੈਣੀ ਇੰਟਰਨੈਸ਼ਨਲ ਸਕੂਲ, ...

ਪੂਰੀ ਖ਼ਬਰ »

ਡੇਂਗੂ ਨੇ ਅਜਨਾਲਾ ਸ਼ਹਿਰ ਤੋਂ ਬਾਅਦ ਪੇਂਡੂ ਖੇਤਰਾਂ 'ਚ ਵੀ ਪਸਾਰੇ ਪੈਰ

ਅਜਨਾਲਾ, 21 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪਿਛਲੇ ਕਈ ਦਿਨਾਂ ਤੋਂ ਅਜਨਾਲਾ ਸ਼ਹਿਰ 'ਚ ਡੇਂਗੂ ਦਾ ਕਹਿਰ ਜ਼ੋਰਾਂ 'ਤੇ ਹੈ ਅਤੇ ਇਸ ਨਾਲ ਸ਼ਹਿਰ ਅੰਦਰ ਪੰਜ ਮੌਤਾਂ ਹੋ ਚੁੱਕੀਆਂ ਹਨ ਤੇ ਸੈਂਕੜੇ ਲੋਕ ਇਸ ਤੋਂ ਪੀੜਤ ਹਨ, ਡੇਂਗੂ ਅਜੇ ਸ਼ਹਿਰ 'ਚੋਂ ਖ਼ਤਮ ਹੋਇਆ ਨਹੀਂ ...

ਪੂਰੀ ਖ਼ਬਰ »

ਹਜ਼ਾਰਾਂ ਵਿਦਿਆਰਥੀਆਂ ਨੂੰ ਵਿਦੇਸ਼ ਭੇਜ ਕੇ ਅਹਿਮ ਰੋਲ ਅਦਾ ਕਰ ਚੁੱਕੀ ਹੈ ਕੈਂਬਿ੍ਜ ਇੰਟਰਨੈਸ਼ਨਲ ਅਕੈਡਮੀ

ਗੁਰਦਾਸਪੁਰ, 21 ਅਕਤੂਬਰ (ਆਰਿਫ਼)-ਕੈਂਬਿ੍ਜ ਇੰਟਰਨੈਸ਼ਨਲ ਅਕੈਡਮੀ ਪਿਛਲੇ 12 ਸਾਲ ਤੋਂ ਪੰਜਾਬ ਦੇ ਨੌਜਵਾਨਾਂ ਨੰੂ ਵਿਦੇਸ਼ ਭੇਜਣ ਲਈ ਆਪਣੀਆਂ ਸੇਵਾਵਾਂ ਜਲੰਧਰ ਤੇ ਅੰਮਿ੍ਤਸਰ ਵਿਚ ਦੇ ਰਿਹਾ ਹੈ ਅਤੇ ਹਜ਼ਾਰਾਂ ਹੀ ਵਿਦਿਆਰਥੀਆਂ ਨੰੂ ਆਸਟ੍ਰੇਲੀਆ, ਨਿਊਜ਼ੀਲੈਂਡ, ...

ਪੂਰੀ ਖ਼ਬਰ »

ਯੂਰਪ ਦੇ ਸਿੱਖ ਪ੍ਰਚਾਰਕਾਂ ਵਲੋਂ ਸੰਤ ਢੱਡਰੀਆਂ ਵਾਲੇ ਵਿਰੁੱਧ ਅਕਾਲ ਤਖ਼ਤ ਦੇ ਜਥੇਦਾਰ ਨੂੰ ਸ਼ਿਕਾਇਤ ਪੱਤਰ

ਅੰਮਿ੍ਤਸਰ, 21 ਅਕਤੂਬਰ (ਜੱਸ)-ਯੂਰਪ 'ਚ ਸਿੱਖੀ ਦਾ ਪ੍ਰਚਾਰ ਤੇ ਅੰਮਿ੍ਤ ਸੰਚਾਰ ਕਰ ਰਹੇ ਆਗੂਆਂ ਨੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਮੰਗ ਪੱਤਰ ਸੌਾਪ ਕੇ ਬਾਬਾ ਰਣਜੀਤ ਸਿੰਘ ਢੱਡਰੀਆਂ ਵਾਲੇ ਵਿਰੁੱਧ ਪੰਥ ਵਿਰੋਧੀ ਪ੍ਰਚਾਰ ...

ਪੂਰੀ ਖ਼ਬਰ »

70 ਲੱਖ ਦੀ ਲਾਗਤ ਨਾਲ ਬਣਨ ਵਾਲੇ ਪਲਾਹ ਸਾਹਿਬ ਰੋਡ 'ਤੇ ਪ੍ਰੀਮਿਕਸ ਪਾਉਣ ਦੇ ਕੰਮ ਦਾ ਉਦਘਾਟਨ

ਅੰਮਿ੍ਤਸਰ, 21 ਅਕਤੂਬਰ (ਹਰਮਿੰਦਰ ਸਿੰਘ)-ਕੈਬਨਿਟ ਮੰਤਰੀ ਦਾ ਦਰਜਾ ਪ੍ਰਾਪਤ ਵਿਧਾਇਕ ਡਾ: ਰਾਜ ਕੁਮਾਰ ਵੇਰਕਾ ਦੇ ਯਤਨਾਂ ਨਾਲ ਸਥਾਨਕ ਹਵਾਈ ਅੱਡਾ ਰੋਡ ਤੋਂ ਗੁਰਦੁਆਰਾ ਪਲਾਹ ਸਾਹਿਬ ਤਕ ਕਰੀਬ ਇਕ ਕਿਲੋਮੀਟਰ ਦੀ 70 ਲੱਖ ਦੀ ਲਾਗਤ ਨਾਲ ਬਣਾਈ ਗਈ ਸੜਕ ਉਪਰ ਪ੍ਰੀਮਿਕਸ ...

ਪੂਰੀ ਖ਼ਬਰ »

91 ਦੇਸ਼ਾਂ ਦੇ ਰਾਜਦੂਤ ਅੱਜ ਕਰਨਗੇ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ

ਅੰਮਿ੍ਤਸਰ, 21 ਅਕਤੂਬਰ (ਜਸਵੰਤ ਸਿੰਘ ਜੱਸ)-ਸ੍ਰੀ ਗੁਰੂ ਨਾਨਕ ਦੇਵ ਜੀ ਦੀ 550 ਸਾਲਾ ਪ੍ਰਕਾਸ਼ ਪੁਰਬ ਸ਼ਤਾਬਦੀ ਨੂੰ ਸਮਰਪਿਤ ਭਾਰਤ 'ਚ 91 ਮੁਲਕਾਂ ਦੇ ਹਾਈ ਕਮਿਸ਼ਨਰ ਕੱਲ੍ਹ 22 ਅਕਤੂਬਰ ਨੂੰ ਪਹਿਲੀ ਵਾਰ ਇਕੋ ਸਮੇਂ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਲਈ ਆ ਰਹੇ ਹਨ, ...

ਪੂਰੀ ਖ਼ਬਰ »

2 ਧੜਿਆਂ ਵਿਚਕਾਰ ਖ਼ੁੂਨੀ ਤਕਰਾਰ, ਗੋਲੀਆਂ ਚਲੀਆਂ, 2 ਜ਼ਖ਼ਮੀ

ਅੰਮਿ੍ਤਸਰ, 21 ਅਕਤੂਬਰ (ਰੇਸ਼ਮ ਸਿੰਘ)-ਸ਼ਹਿਰ 'ਚ ਥਾਣਾ ਗੇਟ ਹਕੀਮਾਂ ਅਧੀਨ ਪੈਂਦੇ ਇਲਾਕੇ ਡੈਮ ਗੰਜ਼ 'ਚ ਦੋ ਧੜਿਆਂ ਵਿਚਕਾਰ ਖ਼ੁੂਨੀ ਤਕਰਾਰ ਹੋਇਆ, ਲੜਾਈ ਦੌਰਾਨ ਇੱਟਾਂ, ਬੋਤਲਾਂ ਤੇ ਬਾਅਦ 'ਚ ਗੋਲੀਆਂ ਵੀ ਚਲੀਆਂ | ਇਸ ਲੜਾਈ 'ਚ ਦੋ ਨੌਜਵਾਨ ਜ਼ਖ਼ਮੀ ਹੋ ਗਏ, ਜਿਨ੍ਹਾਂ ...

ਪੂਰੀ ਖ਼ਬਰ »

ਬਾਬਾ ਜਵਾਲਾ ਸਿੰਘ ਯਾਦਗਾਰੀ ਕਬੱਡੀ ਕੱਪ ਮੂਧਲ ਕਲੱਬ ਨੇ ਜਿੱਤਿਆ

ਵੇਰਕਾ, 21 ਅਕਤੂਬਰ (ਪਰਮਜੀਤ ਸਿੰਘ ਬੱਗਾ)-ਸ੍ਰੀ ਗੁਰੂ ਰਾਮਦਾਸ ਸਪੋਰਟਸ ਕਲੱਬ ਪਿੰਡ ਮੂਧਲ ਵਲੋਂ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਬਾਬਾ ਜਵਾਲਾ ਸਿੰਘ ਦੀ ਯਾਦ 'ਚ ਕਬੱਡੀ ਕੱਪ ਕਰਵਾਇਆ ਗਿਆ | ਇਕ ਦਿਨਾਂ ਚੱਲੇ ਇਨ੍ਹਾਂ ਸਰਕਲ ਸਟਾਈਲ ਕਬੱਡੀ ਦੇ ਮੁਕਾਬਲਿਆਂ 'ਚ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX