ਤਾਜਾ ਖ਼ਬਰਾਂ


ਭੀਮ ਆਰਮੀ ਦਾ ਮੁਖੀ ਚੰਦਰਸ਼ੇਖਰ ਆਜ਼ਾਦ ਗ੍ਰਿਫ਼ਤਾਰ
. . .  32 minutes ago
ਹੈਦਰਾਬਾਦ, 26 ਜਨਵਰੀ - ਹੈਦਰਾਬਾਦ ਪੁਲਿਸ ਨੇ ਲੰਗਰਹਾਉਸ ਪੁਲਿਸ ਥਾਣੇ ਦੀ ਹੱਦ ਅੰਦਰ ਨਾਗਰਿਕਤਾ ਸੋਧ ਕਾਨੂੰਨ ਅਤੇ ਐਨ.ਆਰ.ਸੀ ਖ਼ਿਲਾਫ਼ ਪ੍ਰਦਰਸ਼ਨ ਵਿਚ ਹਿੱਸਾ ਲੈਣ 'ਤੇ ਭੀਮ ਆਰਮੀ...
22 ਫਰਵਰੀ ਤੋਂ 1 ਮਾਰਚ ਤੱਕ ਭੁਵਨੇਸ਼ਵਰ 'ਚ ਹੋਣਗੀਆਂ 'ਖੇਲੋ ਇੰਡੀਆ ਯੂਨੀਵਰਸਿਟੀ' ਖੇਡਾਂ - ਪ੍ਰਧਾਨ ਮੰਤਰੀ
. . .  about 1 hour ago
ਨਵੀਂ ਦਿੱਲੀ, 26 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਰੇਡਿਓ ਪ੍ਰੋਗਰਾਮ 'ਮਨ ਕੀ ਬਾਤ' ਵਿਚ 'ਖੇਲੋ ਇੰਡੀਆ' ਵਿਚ ਹਿੱਸਾ ਲੈਣ ਵਾਲੇ ਖਿਡਾਰੀਆ ਤੇ ਮੇਜ਼ਬਾਨਾਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਰਾਸ਼ਟਰੀ ਖੇਡਾਂ ਇੱਕ ਅਜਿਹਾ ਅਖਾੜਾ ਹਨ, ਜਿਨ੍ਹਾਂ ਵਿਚ...
ਔਰਤ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  about 2 hours ago
ਖਾਸਾ, 26 ਜਨਵਰੀ (ਗੁਰਨੇਕ ਸਿੰਘ ਪੰਨੂੰ)- ਬੀਤੀ ਰਾਤ ਪਿੰਡ ਖੁਰਮਣੀਆਂ ਵਿਖੇ ਇੱਕ ਔਰਤ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕਰਨ ਦੀ ਖ਼ਬਰ ਪ੍ਰਾਪਤ ਹੋਈ ਹੈ। ਮ੍ਰਿਤਕਾ ਦੀ ਪਹਿਚਾਣ ਕੰਵਲਜੀਤ ਕੌਰ...
ਲੌਂਗੋਵਾਲ ਵਿਖੇ ਵੱਡੇ ਇਕੱਠ ਵਲੋਂ ਢੀਂਡਸਾ ਨੂੰ ਸਮਰਥਨ
. . .  about 3 hours ago
ਲੌਂਗੋਵਾਲ, 26 ਜਨਵਰੀ (ਵਿਨੋਦ, ਸ. ਸ. ਖੰਨਾ)– ਸਾਬਕਾ ਚੇਅਰਮੈਨ ਜੀਤ ਸਿੰਘ ਸਿੱਧੂ ਦੀ ਅਗਵਾਈ ਹੇਠ ਅੱਜ ਗੁਰਦੁਆਰਾ ਯਾਦਗਾਰ ਭਾਈ ਮਨੀ ਸਿੰਘ ਲੌਂਗੋਵਾਲ ਵਿਖੇ ਲੌਂਗੋਵਾਲ ਇਲਾਕੇ ਦੇ ਵਰਕਰਾਂ ਨੇ ਵਿਸ਼ਾਲ ਇਕੱਠ...
ਜਲੰਧਰ ਦੇ ਵਿੱਦਿਅਕ ਅਦਾਰਿਆਂ 'ਚ ਕੱਲ੍ਹ ਛੁੱਟੀ ਦਾ ਐਲਾਨ
. . .  about 4 hours ago
ਜਲੰਧਰ, 26 ਜਨਵਰੀ (ਚਿਰਾਗ਼ ਸ਼ਰਮਾ) - ਗਣਤੰਤਰ ਦਿਵਸ ਮੌਕੇ ਜਲੰਧਰ ਵਿਖੇ ਹੋਏ ਸਮਾਰੋਹ ਦੌਰਾਨ ਪੰਜਾਬ ਦੇ ਜੇਲ੍ਹ ਤੇ ਸਹਿਕਾਰਤਾ ਮੰਤਰੀ ਪੰਜਾਬ ਸੁਖਜਿੰਦਰ ਸਿੰਘ ਰੰਧਾਵਾ ਨੇ ਜਲੰਧਰ...
ਗੁਰਦਾਸਪੁਰ ਦੇ ਵਿੱਦਿਅਕ ਅਦਾਰਿਆਂ ਵਿਚ ਕੱਲ੍ਹ ਹੋਵੇਗੀ ਛੁੱਟੀ
. . .  about 4 hours ago
ਗੁਰਦਾਸਪੁਰ, 26 ਜਨਵਰੀ (ਆਰਿਫ਼) - ਅੱਜ ਗਣਤੰਤਰ ਦਿਵਸ ਮੌਕੇ ਗੁਰਦਾਸਪੁਰ ਦੇ ਵਿੱਦਿਅਕ ਅਦਾਰਿਆਂ ਵਿਚ ਕੱਲ੍ਹ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਬਾਕੀ ਦਫ਼ਤਰ...
ਅਜੇ ਤੱਕ ਰਾਜਾਸਾਂਸੀ ਨਹੀਂ ਪਹੁੰਚੀ ਹਜ਼ੂਰ ਸਾਹਿਬ ਤੋਂ ਆਉਣ ਵਾਲੀ ਉਡਾਣ
. . .  about 3 hours ago
ਰਾਜਾਸਾਂਸੀ, 26 ਜਨਵਰੀ (ਹੇਰ, ਖੀਵਾ) - ਅੰਮ੍ਰਿਤਸਰ ਦੇ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਨਾਂਦੇੜ ਤੋਂ ਸਵੇਰੇ 9 ਵਜੇ ਪਹੁੰਚਣ ਵਾਲੀ ਅਜੇ ਤੱਕ ਨਹੀ ਪਹੁੰਚੀ ਹੈ ਅਜੇ ਤੱਕ ਜਿਸ ਦੇ ਰੋਸ ਵਜੋਂ ਯਾਤਰੂਆਂ ਨੇ ਹਵਾਈ ਅੱਡੇ ਅੰਦਰ ਨਾਅਰੇਬਾਜ਼ੀ ਕੀਤੀ। ਇਸ ਤੋਂ ਇਲਾਵਾ...
ਫਰਨੇਸ ਇਕਾਈ 'ਚ ਧਮਾਕਾ ਦੌਰਾਨ ਇੱਕ ਮਜ਼ਦੂਰ ਦੀ ਮੌਤ, 5 ਝੁਲਸੇ
. . .  about 4 hours ago
ਅਮਲੋਹ, 26 ਜਨਵਰੀ (ਪੱਤਰ ਪ੍ਰੇਰਕ) ਅਮਲੋਹ ਦੇ ਨਜ਼ਦੀਕ ਪੈਂਦੀ ਇਕ ਫਰਨੇਸ ਇਕਾਈ ਵਿਚ ਬੀਤੀ ਦੇਰ ਰਾਤ ਧਮਾਕਾ ਹੋਣ ਕਾਰਨ 6 ਮਜ਼ਦੂਰਾਂ ਦੇ ਝੁਲਸ ਜਾਣ ਦੀ ਖ਼ਬਰ ਹੈ। ਜਿਨ੍ਹਾਂ ਚੋਂ ਇਕ ਮਜ਼ਦੂਰ ਨੇ ਚੰਡੀਗੜ੍ਹ ਦੇ ਸਰਕਾਰੀ ਹਸਪਤਾਲ ਵਿਚ ਇਲਾਜ ਦੌਰਾਨ...
ਟੀਮ ਇੰਡੀਆ ਦੀ ਨਿਊਜ਼ੀਲੈਂਡ ਨੂੰ ਉੱਪਰ 7 ਵਿਕਟਾਂ ਨਾਲ ਜਿੱਤ, ਲੜੀ 'ਚ 2-0 ਦੀ ਲੀਡ
. . .  about 4 hours ago
ਆਕਲੈਂਡ, 26 ਜਨਵਰੀ - ਟੀਮ ਇੰਡੀਆ ਨੇ ਦੂਸਰੇ ਟੀ-20 ਵਿਚ ਨਿਊਜ਼ੀਲੈਂਡ ਨੂੰ 7 ਵਿਕਟਾਂ ਨਾਲ ਹਰਾ ਦਿੱਤਾ। ਟਾਸ ਜਿੱਤ ਕੇ ਪਹਿਲਾ ਬੱਲੇਬਾਜ਼ੀ ਕਰਦਿਆ ਨਿਊਜ਼ੀਲੈਂਡ ਦੀ ਟੀਮ ਨਿਰਧਾਰਿਤ 20...
ਮੋਬਾਈਲ ਟਾਵਰ ਤੋਂ 24 ਬੈਟਰੇ ਚੋਰੀ
. . .  about 4 hours ago
ਜਗਦੇਵ ਕਲਾਂ, 26 ਜਨਵਰੀ (ਸ਼ਰਨਜੀਤ ਸਿੰਘ ਗਿੱਲ)- ਪੁਲਿਸ ਥਾਣਾ ਝੰਡੇਰ ਤਹਿਤ ਪੈਂਦੇ ਪਿੰਡ ਤੇੜਾ ਕਲਾਂ ਵਿਖੇ ਬੀਤੀ ਰਾਤ ਚੋਰਾਂ ਨੇ ਮੋਬਾਈਲ ਟਾਵਰ ਤੋਂ 24 ਦੇ ਕਰੀਬ ਬੈਟਰੇ...
ਗਣਤੰਤਰ ਦਿਵਸ 'ਤੇ ਬੀ.ਐੱਸ.ਐਫ ਅਤੇ ਪਾਕਿ ਰੇਂਜਰਾਂ ਵਿਚਕਾਰ ਨਹੀਂ ਹੋਈਆਂ ਮਠਿਆਈ ਦਾ ਆਦਾਨ ਪ੍ਰਦਾਨ
. . .  about 5 hours ago
ਅੰਮ੍ਰਿਤਸਰ, 26 ਜਨਵਰੀ (ਸੁਰਿੰਦਰ ਕੋਛੜ) - ਗਣਤੰਤਰ ਦਿਵਸ ਮੌਕੇ ਅਟਾਰੀ ਵਾਹਗਾ ਸਰਹੱਦ 'ਤੇ ਬੀ.ਐੱਸ.ਐਫ ਤੇ ਪਾਕਿ ਰੇਂਜਰਾਂ ਵਿਚਕਾਰ ਮਠਿਆਈ ਦਾ ਆਦਾਨ ਪ੍ਰਦਾਨ ਨਹੀਂ...
ਦੂਸਰੇ ਟੀ-20 'ਚ ਭਾਰਤ ਨੇ ਨਿਊਜ਼ੀਲੈਂਡ ਨੂੰ 7 ਵਿਕਟਾਂ ਨਾਲ ਦਿੱਤੀ ਕਰਾਰੀ ਹਾਰ
. . .  about 5 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਭਾਰਤ ਦਾ ਤੀਸਰਾ ਖਿਡਾਰੀ (ਸ਼੍ਰੇਅਸ ਅਈਅਰ) 44 ਦੌੜਾਂ ਬਣਾ ਕੇ ਆਊਟ
. . .  about 5 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : 15 ਓਵਰਾਂ ਤੋਂ ਬਾਅਦ ਭਾਰਤ 103/2
. . .  about 5 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਕੇ.ਐੱਲ.ਰਾਹੁਲ ਨੇ ਠੋਕਿਆ ਲਗਾਤਾਰ ਦੂਸਰਾ ਅਰਧ ਸੈਂਕੜਾ
. . .  about 5 hours ago
ਹਿਮਾਚਲ ਪ੍ਰਦੇਸ਼ ਦੇ ਕੇਲਾਂਗ 'ਚ ਲਹਿਰਾਇਆ ਗਿਆ ਤਿਰੰਗਾ
. . .  about 5 hours ago
ਅੰਮ੍ਰਿਤਸਰ ਦੇ ਸਾਰੇ ਸਕੂਲਾਂ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  about 5 hours ago
ਗਣਤੰਤਰ ਦਿਵਸ ਮੌਕੇ ਡਿਪਟੀ ਸਪੀਕਰ ਅਜੈਬ ਸਿੰਘ ਭੱਟੀ ਨੇ ਫ਼ਰੀਦਕੋਟ ਵਿਖੇ ਲਹਿਰਾਇਆ ਤਿਰੰਗਾ
. . .  about 5 hours ago
ਪਠਾਨਕੋਟ ਦੇ ਸਾਰੇ ਸਕੂਲਾਂ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  about 5 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : 7 ਓਵਰਾਂ ਤੋਂ ਬਾਅਦ ਭਾਰਤ 42/2
. . .  about 5 hours ago
ਇੱਕ ਵਾਰ ਫਿਰ ਨੌਜਵਾਨਾਂ ਨੂੰ ਸਮਾਰਟ ਫੋਨ ਦੇਣ ਦਾ ਵਾਅਦਾ ਨਹੀਂ ਪੂਰਾ ਕਰ ਸਕੀ ਪੰਜਾਬ ਸਰਕਾਰ
. . .  about 6 hours ago
ਫ਼ਤਿਹਗੜ੍ਹ ਸਾਹਿਬ ਵਿਖੇ ਰਾਸ਼ਟਰੀ ਝੰਡੇ ਦਾ ਅਪਮਾਨ
. . .  about 6 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਨਿਊਜ਼ੀਲੈਂਡ ਨੇ ਭਾਰਤ ਨੂੰ ਜਿੱਤ ਲਈ ਦਿੱਤਾ 133 ਦੌੜਾਂ ਦਾ ਟੀਚਾ
. . .  about 6 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਨਿਊਜ਼ੀਲੈਂਡ ਦਾ ਪੰਜਵਾਂ ਖਿਡਾਰੀ (ਟੇਲਰ) 18 ਦੌੜਾਂ ਬਣਾ ਕੇ ਆਊਟ
. . .  about 6 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : 19 ਓਵਰਾਂ ਤੋਂ ਬਾਅਦ ਨਿਊਜ਼ੀਲੈਂਡ 123/4
. . .  about 6 hours ago
ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸਬਰਵਾਲ ਵਲੋਂ 27 ਜਨਵਰੀ ਨੂੰ ਤਰਨਤਾਰਨ ਦੇ ਸਾਰੇ ਸਕੂਲਾਂ 'ਚ ਛੁੱਟੀ ਦਾ ਐਲਾਨ
. . .  about 6 hours ago
ਗਣਤੰਤਰ ਦਿਵਸ ਮੌਕੇ ਆਸਾਮ 'ਚ ਹੋਏ ਕਈ ਧਮਾਕੇ
. . .  about 6 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : 15 ਓਵਰਾਂ ਤੋਂ ਬਾਅਦ ਨਿਊਜ਼ੀਲੈਂਡ 94/4
. . .  about 7 hours ago
ਸ਼ਾਹਕੋਟ ਦੇ ਸਕੂਲਾਂ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  about 7 hours ago
ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ
. . .  about 7 hours ago
ਵਿਧਾਇਕ ਡੈਨੀ ਬੰੰਡਾਲਾ ਨੇ ਜੰਡਿਆਲਾ ਵਿਖੇ ਲਹਿਰਾਇਆ ਝੰਡਾ
. . .  about 7 hours ago
ਡੇਰਾ ਬਾਬਾ ਨਾਨਕ ਵਿਖੇ ਗਣਤੰਤਰ ਦਿਵਸ ਮੌਕੇ ਐੱਸ. ਡੀ. ਐੱਮ. ਨੇ ਲਹਿਰਾਇਆ ਕੌਮੀ ਝੰਡਾ
. . .  about 7 hours ago
ਗਣਤੰਤਰ ਦਿਵਸ ਮੌਕੇ ਪ੍ਰਦੀਪ ਕੁਮਾਰ ਸੱਭਰਵਾਲ ਡਿਪਟੀ ਕਮਿਸ਼ਨਰ ਤਰਨਤਾਰਨ ਨੇ ਲਹਿਰਾਇਆ ਤਿਰੰਗਾ
. . .  about 7 hours ago
ਸ੍ਰੀ ਅਨੰਦਪੁਰ ਸਾਹਿਬ ਵਿਖੇ ਗਣਤੰਤਰ ਦਿਵਸ ਮੌਕੇ ਉਪ ਮੰਡਲ ਮੈਜਿਸਟ੍ਰੇਟ ਮੈਡਮ ਕਨੂ ਗਰਗ ਨੇ ਕੌਮੀ ਝੰਡਾ ਲਹਿਰਾਇਆ
. . .  about 8 hours ago
ਮਾਨਸਾ ਜ਼ਿਲ੍ਹੇ ਦੇ ਵਿੱਦਿਅਕ ਅਦਾਰਿਆਂ 'ਚ ਭਲਕੇ ਛੁੱਟੀ ਦਾ ਐਲਾਨ
. . .  about 8 hours ago
ਗਣਤੰਤਰ ਦਿਵਸ ਮੌਕੇ ਫ਼ਾਜ਼ਿਲਕਾ 'ਚ ਡਿਪਟੀ ਕਮਿਸ਼ਨ ਮਨਪ੍ਰੀਤ ਸਿੰਘ ਛਤਵਾਲ ਨੇ ਲਹਿਰਾਇਆ ਤਿਰੰਗਾ
. . .  about 8 hours ago
ਗੜ੍ਹਸ਼ੰਕਰ ਵਿਖੇ ਐੱਸ. ਡੀ. ਐੱਮ. ਹਰਬੰਸ ਸਿੰਘ ਨੇ ਲਹਿਰਾਇਆ ਤਿਰੰਗਾ
. . .  about 7 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  about 8 hours ago
ਗਣਤੰਤਰ ਦਿਵਸ ਪਰੇਡ ਖ਼ਤਮ ਹੋਣ ਮਗਰੋਂ ਰਾਜਪਥ 'ਤੇ ਪੈਦਲ ਚੱਲ ਕੇ ਪ੍ਰਧਾਨ ਮੰਤਰੀ ਮੋਦੀ ਨੇ ਲੋਕਾਂ ਦਾ ਕੀਤਾ ਸਵਾਗਤ
. . .  about 8 hours ago
ਪਰੇਡ ਖ਼ਤਮ ਹੋਣ ਤੋਂ ਬਾਅਦ ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਬ੍ਰਾਜ਼ੀਲ ਦੇ ਰਾਸ਼ਟਰਪਤੀ ਜੇਯਰ ਬੋਲਸੋਨਾਰ ਰਾਜਪਥ ਤੋਂ ਹੋਏ ਰਵਾਨਾ
. . .  about 8 hours ago
ਬੀ. ਐੱਸ. ਐੱਫ. ਵਲੋਂ ਅਟਾਰੀ ਸਰਹੱਦ 'ਤੇ ਲਹਿਰਾਇਆ ਗਿਆ ਤਿਰੰਗਾ
. . .  about 9 hours ago
ਰਾਸ਼ਟਰੀ ਗਾਣ ਨਾਲ ਖ਼ਤਮ ਹੋਈ ਗਣਤੰਤਰ ਦਿਵਸ ਪਰੇਡ
. . .  about 9 hours ago
ਗਣਤੰਤਰ ਦਿਵਸ ਮੌਕੇ ਰਾਜਪਥ 'ਤੇ ਜਗੁਆਰ ਜਹਾਜ਼ ਨੇ ਕੀਤਾ ਮਾਰਚ ਪਾਸਟ
. . .  about 9 hours ago
ਐੱਸ. ਯੂ.-30 ਅਤੇ ਐੱਮ. ਕੇ. ਆਈ. ਜਹਾਜ਼ਾਂ ਨੇ ਆਸਮਾਨ 'ਚ ਦਿਖਾਈ ਕਰਤਬ, ਬਣਾਇਆ ਤ੍ਰਿਸ਼ੂਲ
. . .  about 9 hours ago
ਗਣਤੰਤਰ ਦਿਵਸ ਮੌਕੇ ਰਾਜਪਥ 'ਤੇ ਦਮਦਾਰ ਚਿਨੂਕ ਅਤੇ ਅਪਾਚੇ ਹੈਲੀਕਾਪਟਰਾਂ ਨੇ ਆਸਮਾਨ 'ਚ ਦਿਖਾਇਆ ਦਮ
. . .  about 9 hours ago
ਗਣਤੰਤਰ ਦਿਵਸ ਮੌਕੇ ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਨੇ ਲਹਿਰਾਇਆ ਤਿਰੰਗਾ
. . .  about 9 hours ago
ਮਾਨਸਾ ਵਿਖੇ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਲਹਿਰਾਇਆ ਕੌਮੀ ਝੰਡਾ
. . .  about 9 hours ago
ਗਣਤੰਤਰ ਦਿਵਸ ਮੌਕੇ ਪਹਿਲੀ ਵਾਰ ਸੀ. ਆਰ. ਪੀ. ਐੱਫ. ਦੀਆਂ ਮਹਿਲਾ ਬਾਈਕਰਾਂ ਨੇ ਰਾਜਪਥ 'ਤੇ ਦਿਖਾਏ ਕਰਤਬ
. . .  about 9 hours ago
ਅੰਮ੍ਰਿਤਸਰ 'ਚ ਕੈਬਨਿਟ ਮੰਤਰੀ ਸਰਦਾਰ ਸੁਖਬਿੰਦਰ ਸਿੰਘ ਸਰਕਾਰੀਆ ਨੇ ਲਹਿਰਾਇਆ ਰਾਸ਼ਟਰੀ ਝੰਡਾ
. . .  about 9 hours ago
ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਫ਼ਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ
. . .  about 9 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 6 ਕੱਤਕ ਸੰਮਤ 551

ਪੰਜਾਬ / ਜਨਰਲ

ਜਬਰ ਜਨਾਹ ਦੇ ਦੋਸ਼ੀ ਨੂੰ 20 ਸਾਲ ਦੀ ਕੈਦ

ਸੰਗਰੂਰ, 21 ਅਕਤੂਬਰ (ਧੀਰਜ ਪਸ਼ੌਰੀਆ)-ਵਧੀਕ ਸੈਸ਼ਨ ਜੱਜ ਜਸਵਿੰਦਰ ਸ਼ਿਮਾਰ ਦੀ ਅਦਾਲਤ ਨੇ ਇਕ ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਦੇ ਦੋਸ਼ਾਂ 'ਚ 21 ਸਾਲਾ ਨੌਜਵਾਨ ਨੰੂ 20 ਸਾਲ ਦੀ ਕੈਦ ਤੇ 1 ਲੱਖ ਰੁਪਏ ਜ਼ੁਰਮਾਨੇ ਦੀ ਸਜ਼ਾ ਸੁਣਾਈ ਹੈ | ਪੁਲਿਸ ਥਾਣਾ ਲਹਿਰਾ ਵਿਖੇ 27 ਜਨਵਰੀ 2019 ਨੰੂ ਦਰਜ ਮਾਮਲੇ ਮੁਤਾਬਿਕ 11ਵੀਂ ਜਮਾਤ 'ਚ ਪੜ੍ਹਦੀ ਸਾਢੇ ਪੰਦਰਾਂ ਸਾਲਾ ਲੜਕੀ ਦੇ ਪਿਤਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ 24 ਜਨਵਰੀ ਨੂੰ ਪਰਿਵਾਰ ਦੇ ਸਾਰੇ ਮੈਂਬਰ ਸੁੱਤੇ ਸਨ ਤੇ ਜਦੋਂ 25 ਜਨਵਰੀ ਨੂੰ ਸਵੇਰੇ 4 ਵਜੇ ਉੱਠ ਕੇ ਦੇਖਿਆ ਤਾਂ ਲੜਕੀ ਮੰਜੇ 'ਤੇ ਨਹੀਂ ਸੀ | ਤਲਾਸ਼ ਕਰਨ 'ਤੇ ਜਦੋਂ ਕੋਈ ਪਤਾ ਨਾ ਲੱਗਾ ਤਾਂ ਸਾਰੀਆਂ ਰਿਸ਼ਤੇਦਾਰੀਆਂ 'ਚ ਪਤਾ ਕੀਤਾ ਗਿਆ, ਪਰ ਲੜਕੀ ਕਿਤੋਂ ਵੀ ਨਾ ਮਿਲੀ | ਤਲਾਸ਼ ਕਰਦਿਆਂ ਪਤਾ ਲੱਗਾ ਕਿ ਸਿਮਰਨਜੀਤ ਸਿੰਘ ਉਰਫ਼ ਸੰਮੂ ਵਾਸੀ ਸਰੌਾਦ (ਅਹਿਮਦਗੜ੍ਹ), ਜੋ ਪਿੰਡ 'ਚ ਹੀ ਨਾਨਕੇ ਘਰ ਆਪਣੇ ਮਾਮੇ ਕੋਲ ਰਹਿੰਦਾ ਸੀ, ਲੜਕੀ ਨੰੂ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਭਜਾ ਕੇ ਲੈ ਗਿਆ ਹੈ | 1 ਫਰਵਰੀ ਨੰੂ ਪੁਲਿਸ ਨੇ ਸੂਹ ਮਿਲਣ 'ਤੇ ਸੱਪ ਰੋਡ ਲਹਿਰਾ ਤੋਂ ਸਿਮਰਨਜੀਤ ਸਿੰਘ ਨੰੂ ਕਾਬੂ ਕਰ ਕੇ ਲੜਕੀ ਉਸ ਦੇ ਕਬਜ਼ੇ 'ਚੋਂ ਬਰਾਮਦ ਕਰ ਲਈ | ਪੁਲਿਸ ਨੇ ਲੜਕੀ ਦਾ ਸਿਵਲ ਹਸਪਤਾਲ ਸੰਗਰੂਰ ਤੋਂ ਡਾਕਟਰੀ ਮੁਆਇਨਾ ਕਰਵਾਉਣ ਤੋਂ ਬਾਅਦ ਦਰਜ ਮਾਮਲੇ 'ਚ ਜਬਰ ਜਨਾਹ ਤੇ ਪੋਕਸੋ ਐਕਟ ਦੀਆਂ ਧਾਰਾਵਾਂ ਜੋੜ ਦਿੱਤੀਆਂ ਤੇ ਲੜਕੀ ਨੰੂ ਵਾਰਿਸਾਂ ਦੇ ਹਵਾਲੇ ਕਰ ਦਿੱਤਾ | ਹੁਣ ਅਦਾਲਤ 'ਚ ਸੁਣਵਾਈ ਮੁਕੰਮਲ ਹੋਣ 'ਤੇ ਦੋਸ਼ੀ ਸਿਮਰਨਜੀਤ ਸਿੰਘ ਨੰੂ ਉਪਰੋਕਤ ਸਜ਼ਾ ਸੁਣਾਈ ਗਈ ਹੈ |

ਕੌਮਾਂਤਰੀ ਨਗਰ ਕੀਰਤਨ ਸੰਗਰੂਰ ਤੋਂ ਰਵਾਨਾ

ਸੰਗਰੂਰ, 21 ਅਕਤੂਬਰ (ਸੁਖਵਿੰਦਰ ਸਿੰਘ ਫੁੱਲ, ਅਮਨਦੀਪ ਸਿੰਘ ਬਿੱਟਾ) -ਕੌਮਾਂਤਰੀ ਨਗਰ ਕੀਰਤਨ ਅੱਜ ਸੰਗਰੂਰ ਤੋਂ ਗੁਰਦੁਆਰਾ ਨਾਭਾ ਸਾਹਿਬ ਪਟਿਆਲਾ ਲਈ ਖ਼ਾਲਸਾਈ ਜਾਹੋ-ਜਲਾਲ ਨਾਲ ਰਵਾਨਾ ਹੋਇਆ | ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਸਥਾਨਕ ਗੁਰਦੁਆਰਾ ...

ਪੂਰੀ ਖ਼ਬਰ »

ਸੰਤ ਕਰਤਾਰ ਸਿੰਘ ਖ਼ਾਲਸਾ ਦੀ ਯਾਦ 'ਚ ਭੂਰਾ ਕੋਹਨਾ ਵਿਖੇ ਜੋੜ ਮੇਲਾ ਕਰਵਾਇਆ

ਖੇਮਕਰਨ, 21 ਅਕਤੂਬਰ (ਰਾਕੇਸ਼ ਕੁਮਾਰ ਬਿੱਲਾ)-ਦਮਦਮੀ ਟਕਸਾਲ ਦੇ ਮੁਖੀ ਸੱਚਖੰਡ ਵਾਸੀ ਸੰਤ ਕਰਤਾਰ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਦੀ ਯਾਦ 'ਚ ਸਾਲਾਨਾ ਜੋੜ ਮੇਲਾ ਗੁਰਦੁਆਰਾ ਖ਼ਾਲਸਾ ਦਰਬਾਰ ਪਿੰਡ ਭੂਰਾ ਕੋਹਨਾ ਵਿਖੇ ਮਨਾਇਆ ਗਿਆ | ਮੇਲੇ 'ਚ ਸ਼ੋ੍ਰਮਣੀ ਕਮੇਟੀ ...

ਪੂਰੀ ਖ਼ਬਰ »

ਰੈਕੋਗਨਾਈਜ਼ਡ ਐਾਡ ਐਫੀਲੀਏਟਿਡ ਸਕੂਲਜ਼ ਐਸੋਸੀਏਸ਼ਨ ਪੰਜਾਬ ਦੀ ਚੋਣ

ਅੰਮਿ੍ਤਸਰ, 21 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਰੈਕੋਗਨਾਈਜਡ ਐਾਡ ਐਫੀਲੀਏਟਡ ਸਕੂਲਜ਼ ਐਸੋਸੀਏਸ਼ਨ (ਰਾਸਾ) ਪੰਜਾਬ ਦੀ ਕੋਰ ਕਮੇਟੀ ਦੀ ਮੀਟਿੰਗ ਅਸ਼ੋਕਾ ਸੀਨੀਅਰ ਸੈਕੰਡਰੀ ਸਕੂਲ ਅੰਮਿ੍ਤਸਰ ਵਿਖੇ ਹੋਈ, ਜਿਸ 'ਚ ਰਾਸਾ ਦੀ ਨਵੀਂ ਸੂਬਾਈ ਟੀਮ ਦੀ ਸਰਬਸੰਮਤੀ ...

ਪੂਰੀ ਖ਼ਬਰ »

ਸਾਊਦੀ ਅਰਬ 'ਚ ਫਸੇ ਪੁੱਤ ਨੂੰ ਵਾਪਸ ਲਿਆਉਣ ਲਈ ਮਾਪਿਆਂ ਲਾਈ ਗੁਹਾਰ

ਹਰਸਾ ਛੀਨਾ/ਰਾਜਾਸਾਂਸੀ, 21 ਅਕਤੂਬਰ (ਹੇਰ, ਕੜਿਆਲ)-ਸਥਾਨਕ ਬਲਾਕ ਅਧੀਨ ਪੈਂਦੇ ਪਿੰਡ ਦਾਲਮ ਵਾਸੀ ਸੁਰਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਬੇਟੇ ਹਰਪ੍ਰੀਤ ਸਿੰਘ (23) ਨੂੰ ਚੰਡੀਗੜ੍ਹ ਦੀ ਇਕ ਕੰਪਨੀ ਵਲੋਂ 1200 ਦਰਾਮ ਮਹੀਨਾ ਦੇ ਸਮਝੌਤੇ ਤਹਿਤ ਫਰਵਰੀ 2018 'ਚ ਸਾਊਦੀ ਅਰਬ ...

ਪੂਰੀ ਖ਼ਬਰ »

ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਵਲੋਂ ਖ਼ੁਦਕੁਸ਼ੀ

ਖਨੌਰੀ, 21 ਅਕਤੂਬਰ (ਰਾਜੇਸ਼ ਕੁਮਾਰ)-ਥਾਣਾ ਖਨੌਰੀ ਅਧੀਨ ਪੈਂਦੇ ਪਿੰਡ ਨਵਾਂਗਾਓ ਦੇ ਕਰਜ਼ਾਈ ਕਿਸਾਨ ਵਲੋਂ ਆੜ੍ਹਤੀ ਤੋਂ ਪ੍ਰੇਸ਼ਾਨ ਹੋ ਕੇ ਖ਼ੁਦਕੁਸ਼ੀ ਕਰ ਲਈ ਗਈ ਹੈ, ਜਿਸ ਦੀ ਪਹਿਚਾਣ ਸੁਰਿੰਦਰ ਸਿੰਘ ਪੱਤਰ ਅਮਰੀਕ ਸਿੰਘ ਵਜੋਂ ਹੋਈ ਹੈ | ਥਾਣਾ ਖਨੌਰੀ ਵਿਖੇ ਦਰਜ ...

ਪੂਰੀ ਖ਼ਬਰ »

ਸਰਹੱਦ ਤੋਂ ਸਾਢੇ 7 ਕਰੋੜ ਦੀ ਹੈਰੋਇਨ ਬਰਾਮਦ

ਫ਼ਾਜ਼ਿਲਕਾ, 21 ਅਕਤੂਬਰ (ਦਵਿੰਦਰ ਪਾਲ ਸਿੰਘ)-ਬੀ.ਐਸ.ਐਫ਼. ਦੀ 96ਵੀਂ ਬਟਾਲੀਅਨ ਵਲੋਂ ਫ਼ਾਜ਼ਿਲਕਾ ਸੈਕਟਰ 'ਚ ਹਿੰਦ-ਪਾਕਿ ਸਰਹੱਦ ਨੇੜੇ ਦੇਸ਼ ਵਿਰੋਧੀ ਅਨਸਰਾਂ ਿਖ਼ਲਾਫ਼ ਚਲਾਏ ਅਭਿਆਨ ਤਹਿਤ ਕਰੋੜਾਂ ਰੁਪਏ ਦੀ ਹੈਰੋਇਨ ਫੜ੍ਹਨ 'ਚ ਸਫਲਤਾ ਹਾਸਲ ਕੀਤੀ ਹੈ | ਬੀ.ਐਸ.ਐਫ. ...

ਪੂਰੀ ਖ਼ਬਰ »

ਸੋਨੇ, ਹੀਰੇ ਤੇ ਲਾਲਾਂ ਦੀ ਸਿਆਹੀ ਨਾਲ ਤਿਆਰ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 16 ਦੁਰਲੱਭ ਸਰੂਪਾਂ ਨਾਲ ਸੁਸ਼ੋਭਿਤ ਬੱਸ ਪੰਜਾਬੀ ਯੂਨੀਵਰਸਿਟੀ ਤੋਂ ਰਵਾਨਾ

ਪਟਿਆਲਾ, 21 ਅਕਤੂਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬ ਸਰਕਾਰ ਵਲੋਂ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਉਲੀਕੇ ਸਮਾਗਮਾਂ ਦੀ ਲੜੀ ਤਹਿਤ ਅੱਜ ਗੁਰੂ ਗ੍ਰੰਥ ਸਾਹਿਬ ਦੇ ਸੋਨੇ, ਹੀਰੇ ਤੇ ਲਾਲਾਂ ਦੀ ਸਿਆਹੀ ਨਾਲ ਤਿਆਰ ਕੀਤੇ 16 ਪਵਿੱਤਰ ...

ਪੂਰੀ ਖ਼ਬਰ »

ਅੱਜ ਬੰਦ ਰਹਿਣਗੇ ਬੈਂਕ

ਲੁਧਿਆਣਾ, 21 ਅਕਤੂਬਰ (ਭੁਪਿੰਦਰ ਸਿੰਘ ਬਸਰਾ)-ਕੇਂਦਰ ਸਰਕਾਰ ਵਲੋਂ 10 ਸਰਕਾਰੀ ਬੈਂਕਾਂ ਦਾ ਰਲੇਵਾਂ ਕਰਕੇ ਉਨ੍ਹਾਂ ਨੂੰ 4 ਬੈਂਕ 'ਚ ਬਦਲਣ ਅਤੇ ਹੋਰ ਸੁਧਾਰਾਂ ਦੇ ਨਾਂਅ ਉਪਰ ਬੈਂਕ ਮੁਲਾਜਮਾਂ ਦੇ ਸ਼ੋਸ਼ਨ ਦੇ ਵਿਰੋਧ 'ਚ ਆਲ ਇੰਡੀਆ ਬੈਂਕ ਇੰਪਲਾਈਜ਼ ਐਸੋਸੀਏਸ਼ਨ ਅਤੇ ...

ਪੂਰੀ ਖ਼ਬਰ »

ਪੰਜਾਬ ਸਰਕਾਰ ਪਾਕਿ ਜਾਣ ਵਾਲੇ ਸ਼ਰਧਾਲੂਆਂ ਦਾ ਖਰਚਾ ਨਹੀਂ ਚੁੱਕ ਸਕੇਗੀ-ਰੰਧਾਵਾ

ਪਟਿਆਲਾ, 21 ਅਕਤੂਬਰ (ਕੁਲਵੀਰ ਸਿੰਘ ਧਾਲੀਵਾਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨਾਲ ਸਬੰਧਿਤ ਸਮਾਗਮਾਂ ਦੌਰਾਨ ਜੇਕਰ ਸ਼੍ਰੋਮਣੀ ਕਮੇਟੀ ਇਕ ਪਾਰਟੀ ਨੂੰ ਲੈ ਕੇ ਚੱਲੇਗੀ ਤਾਂ ਬਾਕੀਆਂ ਨੂੰ ਇਤਰਾਜ਼ ਹੋਵੇਗਾ | ਇਸ ਸਬੰਧੀ ਕੈਬਨਿਟ ਮੰਤਰੀ ...

ਪੂਰੀ ਖ਼ਬਰ »

ਲੈਫ. ਜਨਰਲ ਆਰ.ਪੀ. ਸਿੰਘ ਵਲੋਂ ਜੰਗ-ਏ-ਆਜ਼ਾਦੀ ਯਾਦਗਾਰ ਦਾ ਦੌਰਾ

ਜਲੰਧਰ, 21 ਅਕਤੂਬਰ (ਜਸਪਾਲ ਸਿੰਘ)-ਚੰਡੀ ਮੰਦਿਰ ਸਥਿਤ ਪੱਛਮੀ ਕਮਾਨ ਦੇ ਜਨਰਲ ਆਫੀਸਰ ਇਨ ਕਮਾਂਡ ਲੈਫਟੀਨੈਂਟ ਜਨਰਲ ਆਰ.ਪੀ. ਸਿੰਘ ਆਪਣੇ ਦੋ ਦਿਨਾਂ ਵਿਸ਼ੇਸ਼ ਦੌਰੇ 'ਤੇ ਜਲੰਧਰ ਛਾਉਣੀ ਆਏ | ਇਸ ਦੌਰਾਨ ਉਨ੍ਹਾਂ ਜਿਥੇ ਜਲੰਧਰ ਛਾਉਣੀ 'ਚ ਫੌਜ ਨਾਲ ਸਬੰਧਿਤ ਵੱਖ-ਵੱਖ ...

ਪੂਰੀ ਖ਼ਬਰ »

6 ਪੁਲਿਸ ਕਰਮੀਆਂ ਤੇ 7 ਨਗਰ ਨਿਗਮ ਕਰਮਚਾਰੀਆਂ ਿਖ਼ਲਾਫ਼ ਚਾਰਜਸ਼ੀਟ- ਕੈਪਟਨ

ਚੰਡੀਗੜ੍ਹ, 21 ਅਕਤੂਬਰ (ਅਜੀਤ ਬਿਊਰੋ)-ਦੁਸਹਿਰਾ 2018 ਰੇਲ ਹਾਦਸੇ 'ਚ ਸੂਬਾ ਸਰਕਾਰ ਵਲੋਂ ਕਾਰਵਾਈ ਨਾ ਕਰਨ ਦੀਆਂ ਮੀਡੀਆ ਰਿਪੋਰਟਾਂ ਨੂੰ ਰੱਦ ਕਰ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇੱਥੇ ਕਿਹਾ ਕਿ ਛੇ ਪੁਲਿਸ ਕਰਮੀਆਂ ਿਖ਼ਲਾਫ਼ ਪਹਿਲਾਂ ਹੀ ...

ਪੂਰੀ ਖ਼ਬਰ »

ਨਾਮਧਾਰੀ ਸੰਗਤ ਵਲੋਂ ਅੱਸੂ ਦਾ ਮੇਲਾ ਭਾਈਚਾਰਕ ਸਾਥ ਦੇ ਸੰਦੇਸ਼ ਨਾਲ ਮੁਕੰਮਲ

ਲੁਧਿਆਣਾ, 21 ਅਕਤੂਬਰ (ਅਮਰੀਕ ਸਿੰਘ ਬੱਤਰਾ)-ਨਾਮਧਾਰੀ ਸੰਗਤ ਵਲੋਂ ਦਲੀਪ ਸਿੰਘ ਦੇ ਨਿਰਦੇਸ਼ਾ ਤਹਿਤ ਜੀਵਨ ਨਗਰ (ਸਿਰਸਾ) ਵਿਖੇ 40 ਦਿਨਾਂ ਦਾ ਸਲਾਨਾ ਅੱਸੂ ਦਾ ਮੇਲਾ ਵਿਸ਼ਵ ਸ਼ਾਤੀ, ਸਰਬੱਤ ਦੇ ਭਲੇ ਅਤੇ ਭਾਈਚਾਰਕ ਸੰਦੇਸ਼ ਦਿੰਦਾ ਸਮਾਪਤ ਹੋ ਗਿਆ ਹੈ | ਮੇਲੇ ਦੌਰਾਨ ...

ਪੂਰੀ ਖ਼ਬਰ »

ਯੂ.ਜੀ.ਸੀ. ਵਲੋਂ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਨੂੰ ਡਿਸਟੈਂਸ ਐਜੂਕੇਸ਼ਨ ਦੀ ਮਿਲੀ ਪ੍ਰਵਾਨਗੀ

ਐੱਸ.ਏ.ਐੱਸ. ਨਗਰ, 21 ਅਕਤੂਬਰ (ਕੇ. ਐੱਸ. ਰਾਣਾ)-ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ (ਯੂ.ਜੀ.ਸੀ.) ਵਲੋਂ ਚੰਡੀਗੜ੍ਹ ਯੂਨੀਵਰਸਿਟੀ ਨੂੰ ਡਿਸਟੈਂਸ ਐਜੂਕਸ਼ਨ ਪ੍ਰੋਗਰਾਮ ਚਲਾਉਣ ਦੀ ਪ੍ਰਵਾਨਗੀ ਮਿਲ ਗਈ ਹੈ | ਜਿਸ ਤਹਿਤ ਜਨਵਰੀ 2020 ਤੋਂ ਚੰਡੀਗੜ੍ਹ ਯੂਨੀਵਰਸਿਟੀ ਵਲੋਂ ...

ਪੂਰੀ ਖ਼ਬਰ »

ਇੰਟੈਗ੍ਰੇਟਿਡ ਚੈੱਕ ਪੋਸਟ 'ਚ ਲਹਿਰਾਏ ਜਾਣ ਵਾਲੇ ਤਿਰੰਗੇ ਨੂੰ ਦਿੱਤੀਆਂ ਜਾ ਰਹੀਆਂ ਅੰਤਿਮ ਛੋਹਾਂ

ਡੇਰਾ ਬਾਬਾ ਨਾਨਕ, 21 ਅਕਤੂਬਰ (ਵਿਜੇ ਸ਼ਰਮਾ)-ਕਰਤਾਰਪੁਰ ਸਾਹਿਬ ਦੇ ਲਾਂਘੇ ਲਈ ਤਿਆਰ ਕੀਤੀ ਜਾ ਰਹੀ ਇੰਟੀਗ੍ਰੇਟਿਡ ਚੈੱਕ ਪੋਸਟ (ਆਈ.ਪੀ.ਸੀ.) ਅੰਦਰ ਲਹਿਰਾਏ ਜਾਣ ਵਾਲੇ 300 ਫੁੱਟ ਉੱਚੇ ਤਿਰਗੇ ਦੀਆਂ ਤਿਆਰੀਆਂ ਨੂੰ ਅੰਤਿਮ ਛੋਹਾਂ ਦਿੱਤੀਆਂ ਜਾ ਰਹੀਆਂ ਹਨ ਤੇ ...

ਪੂਰੀ ਖ਼ਬਰ »

ਅੱਜ ਸਭ ਤੋਂ ਵੱਧ 825 ਥਾਵਾਂ 'ਤੇ ਸਾੜੀ ਗਈ ਪਰਾਲੀ

ਪਟਿਆਲਾ, 21 ਅਕਤੂਬਰ (ਜਸਪਾਲ ਸਿੰਘ ਢਿੱਲੋਂ)-ਅੱਜ ਰਾਜ 'ਚ ਸਭ ਤੋਂ ਵੱਧ 825 ਥਾਵਾਂ 'ਤੇ ਸਾੜੀ ਗਈ ਹੈ ਝੋਨੇ ਦੀ ਪਰਾਲੀ | ਪੰਜਾਬ ਰਿਮੋਟ ਸੈਂਸਿੰਗ ਕੇਂਦਰ ਦੀ ਰਿਪੋਰਟ ਮੁਤਾਬਿਕ ਅੱਜ ਦਾ ਇਹ ਅੰਕੜਾ ਸਭ ਤੋਂ ਉੱਪਰ ਹੈ ਕਿਉਂਕਿ ਬੀਤੀ ਕੱਲ ਅਜਿਹੇ 500 ਮਾਮਲੇਸਨ ਜਦਕਿ 19 ...

ਪੂਰੀ ਖ਼ਬਰ »

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਦੀ ਤਰਜ਼ 'ਤੇ ਕਰਤਾਰਪੁਰ ਸਾਹਿਬ ਦੀ ਤੀਰਥ ਯਾਤਰਾ ਮੁਫ਼ਤ ਕੀਤੀ ਜਾਵੇ- ਹਰਸਿਮਰਤ

ਚੰਡੀਗੜ੍ਹ, 21 ਅਕਤੂਬਰ (ਅਜੀਤ ਬਿਊਰੋ)-ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੰੂ ਕਿਹਾ ਹੈ ਕਿ ਪੰਜਾਬ 'ਚ ਅਕਾਲੀ-ਭਾਜਪਾ ਸਰਕਾਰ ਵੇਲੇ ਸ. ਪ੍ਰਕਾਸ਼ ਸਿੰਘ ਬਾਦਲ ਵਲੋਂ ਸ਼ਰਧਾਲੂਆਂ ਲਈ ਸ਼ੁਰੂ ਕੀਤੀ ਮੁੱਖ ਮੰਤਰੀ ...

ਪੂਰੀ ਖ਼ਬਰ »

ਸਿੱਖਿਆ ਬੋਰਡ ਵਲੋਂ ਰਾਜ ਪੱਧਰੀ ਮੁਕਾਬਲੇ ਪਹਿਲੀ ਤੋਂ

ਐੱਸ.ਏ.ਐੱਸ. ਨਗਰ, 21 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅਕਾਦਮਿਕ ਸਾਲ 2019-20 ਦੀ ਲੜੀ 'ਚ ਰਾਜ ਪੱਧਰੀ ਮੁਕਾਬਲੇ ਪਹਿਲੀ ਨਵੰਬਰ ਤੋਂ 3 ਨਵੰਬਰ ਤੱਕ ਦੇਸ਼ ਭਗਤ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਬਰਡਵਾਲ ਧੂਰੀ (ਸੰਗਰੂਰ) ਵਿਖੇ ...

ਪੂਰੀ ਖ਼ਬਰ »

ਦੀਵਾਲੀ ਬੰਪਰ ਦੇ ਜੇਤੂਆਂ ਸਮੇਤ ਚਾਲੂ ਸਾਲ ਦੌਰਾਨ ਪੰਜਾਬ ਲਾਟਰੀ ਵਲੋਂ 12 ਕਰੋੜਪਤੀ ਬਣਨਗੇ

ਚੰਡੀਗੜ੍ਹ, 21 ਅਕਤੂਬਰ (ਅਜੀਤ ਬਿਊਰੋ)-ਪੰਜਾਬ ਸਰਕਾਰ ਵਲੋਂ ਵਿਸ਼ੇਸ਼ ਮੌਕਿਆਂ 'ਤੇ ਜਾਰੀ ਕੀਤੇ ਜਾਂਦੇ ਲਾਟਰੀ ਬੰਪਰਾਂ ਦੇ ਸਾਲ 2019 'ਚ ਹੁਣ ਤੱਕ ਦੇ 10 ਕਰੋੜਪਤੀ ਜੇਤੂ ਉਹ ਵਿਅਕਤੀ ਹਨ, ਜਿਨ੍ਹਾਂ ਬਹੁਤ ਆਸਾਂ ਤੇ ਉਮੀਦਾਂ ਨਾਲ ਟਿਕਟਾਂ ਖ਼ਰੀਦੀਆਂ ਸਨ ਤੇ ਕਰੋੜਪਤੀ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਉਦੇਸ਼ਾਂ, ਜੀਵਨੀ ਤੇ ਫਲਸਫ਼ੇ 'ਤੇ ਲਿਖੀ ਉਰਦੂ ਸ਼ਾਇਰੀ ਨੂੰ ਕੀਤਾ ਲਿਪੀਬੰਦ

ਅੰਮਿ੍ਤਸਰ, 21 ਅਕਤੂਬਰ (ਸੁਰਿੰਦਰ ਕੋਛੜ)-ਜੰਮੂ ਕਸ਼ਮੀਰ ਦੇ ਜ਼ਿਲ੍ਹਾ ਪੁਣਛ ਦੀ ਤਹਿਸੀਲ ਮੰਧੇਰ ਦੇ ਰਹਿਣ ਵਾਲੇ ਡਾ: ਸਈਦ ਹੁਸੈਨ ਅੱਬਾਸ ਵਲੋਂ ਆਪਣੇ ਗਾਈਡ ਪ੍ਰੋ. ਨਾਸਿਰ ਨਕਵੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਲਿਖੀ ਪੁਸਤਕ 'ਬਾਬਾ ਗੁਰੂ ਨਾਨਕ ਸੇ ਉਰਦੂ ਸ਼ੋਅਰਾ ...

ਪੂਰੀ ਖ਼ਬਰ »

ਸ਼ਹਿਰੀ ਗਊਸ਼ਾਲਾਂ ਦੀਆਂ ਮਹਿੰਗੀਆਂ ਜ਼ਮੀਨਾਂ ਵੇਚਣ ਲਈ ਮੰਗੇ ਸੁਝਾਅ

ਸ਼ਿਵ ਸ਼ਰਮਾ ਜਲੰਧਰ, 21 ਅਕਤੂਬਰ -ਕਈ ਸ਼ਹਿਰਾਂ 'ਚ ਅਵਾਰਾ ਪਸ਼ੂਆਂ ਦੀ ਲਗਾਤਾਰ ਵਧ ਰਹੀ ਗਿਣਤੀ ਤੋਂ ਪੇ੍ਰਸ਼ਾਨ ਸਰਕਾਰ ਨੇ ਸ਼ਹਿਰਾਂ ਦੀ ਜਗ੍ਹਾ ਨੇੜੇ ਪੇਂਡੂ ਹਲਕੇ 'ਚ ਨਵੀਆਂ ਗਊਸ਼ਾਲਾਵਾਂ ਬਣਾਉਣ ਲਈ ਰਾਜ ਭਰ ਦੀਆਂ ਨਿਗਮਾਂ ਤੋਂ ਸੁਝਾਅ ਮੰਗੇ ਹਨ ਕਿ ਜੇਕਰ ਸ਼ਹਿਰ ...

ਪੂਰੀ ਖ਼ਬਰ »

ਹਾਈਕੋਰਟ ਵਲੋਂ ਸਮੂਹਿਕ ਜਬਰ ਜਨਾਹ ਦੇ 4 ਮੁਲਜ਼ਮ ਬਰੀ

ਚੰਡੀਗੜ੍ਹ, 21 ਅਕਤੂਬਰ (ਸੁਰਜੀਤ ਸਿੰਘ ਸੱਤੀ)- ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਚੰਡੀਗੜ੍ਹ 'ਚ ਚਾਰ ਸਾਲ ਪਹਿਲਾਂ ਹੋਏ ਸਮੂਹਿਕ ਜਬਰ ਜਨਾਹ ਦੇ ਇਕ ਮਾਮਲੇ 'ਚ ਚਾਰ ਮੁਲਜ਼ਮਾਂ ਨੂੰ ਬਰੀ ਕਰਾਰ ਦੇਣ ਵਿਰੁੱਧ ਚੰਡੀਗੜ੍ਹ ਪੁਲਿਸ ਦੀ ਅਪੀਲ ਖ਼ਾਰਜ ਕਰਦਿਆਂ ਕਿਹਾ ਹੈ ਕਿ ...

ਪੂਰੀ ਖ਼ਬਰ »

ਕਰਤਾਰਪੁਰ ਲਾਂਘਾ ਪ੍ਰਾਜੈਕਟ ਦਾ ਕੰਮ ਅੰਤਿਮ ਛੋਹਾਂ 'ਤੇ

ਸੁਰਿੰਦਰ ਕੋਛੜ ਅੰਮਿ੍ਤਸਰ, 21 ਅਕਤੂਬਰ-ਪਾਕਿਸਤਾਨ ਵਾਲੇ ਪਾਸਿਉਂ ਕਰਤਾਰਪੁਰ ਲਾਂਘਾ ਪ੍ਰਾਜੈਕਟ ਦਾ ਕੰਮ ਆਪਣੀਆਂ ਅੰਤਿਮ ਛੋਹਾਂ 'ਤੇ ਹੈ | ਵਿਸ਼ਵ ਦਾ ਸਭ ਤੋਂ ਵਿਸ਼ਾਲ ਗੁਰਦੁਆਰਾ ਬਣ ਚੁੱਕੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਸੁੰਦਰੀਕਰਨ ਤੋਂ ਲੈ ਕੇ ...

ਪੂਰੀ ਖ਼ਬਰ »

ਸਰਕਾਰ ਵਲੋਂ ਮੁਲਾਜ਼ਮਾਂ ਲਈ ਐਲਾਨੇ 3 ਫ਼ੀਸਦੀ ਡੀ.ਏ. ਸਬੰਧੀ ਨੋਟੀਫ਼ਿਕੇਸ਼ਨ ਜਾਰੀ

ਚੰਡੀਗੜ੍ਹ, 21 ਅਕਤੂਬਰ (ਵਿਕਰਮਜੀਤ ਸਿੰਘ ਮਾਨ)- ਪੰਜਾਬ ਸਰਕਾਰ ਨੇ ਪਹਿਲਾਂ ਕੀਤੇ ਐਲਾਨ ਅਨੁਸਾਰ ਅੱਜ ਸੂਬੇ ਦੇ ਕਰਮਚਾਰੀਆਂ ਤੇ ਪੈਨਸ਼ਨਰਾਂ ਲਈ 3 ਫ਼ੀਸਦੀ ਡੀ.ਏ. ਦੇ ਵਾਧੇ ਸਬੰਧੀ ਫ਼ੈਸਲੇ ਦਾ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ ਹੈ ¢ ਸਰਕਾਰ ਵਲੋਂ ਜਾਰੀ ...

ਪੂਰੀ ਖ਼ਬਰ »

ਪਤਨੀ ਦਾ ਕੁਹਾੜੀ ਮਾਰ ਕੇ ਕਤਲ-ਪਤੀ ਕਾਬੂ

ਤਰਨ ਤਾਰਨ/ਪੱਟੀ, 21 ਅਕਤੂਬਰ (ਹਰਿੰਦਰ ਸਿੰਘ, ਕੁਲਵਿੰਦਰਪਾਲ ਸਿੰਘ ਕਾਲੇਕੇ)-ਪਤਨੀ ਦਾ ਕੁਹਾੜੀ ਮਾਰ ਕੇ ਕਤਲ ਕਰਨ ਵਾਲੇ ਮਿ੍ਤਕਾਂ ਦੇ ਪਤੀ ਨੂੰ ਕਾਬੂ ਕਰਨ 'ਚ ਪੱਟੀ ਪੁਲਿਸ ਨੇ ਸਫ਼ਲਤਾ ਪ੍ਰਾਪਤ ਕੀਤੀ ਹੈ | ਪ੍ਰੈਸ ਕਾਨਫਰੰਸ ਦੌਰਾਨ ਐੱਸ.ਐੱਸ.ਪੀ. ਧਰੁਵ ਦਹੀਆ ਨੇ ...

ਪੂਰੀ ਖ਼ਬਰ »

ਸ਼ਹੀਦ ਪਰਿਵਾਰਾਂ ਦੀ ਭਲਾਈ ਲਈ ਨਵੀਂ ਯੋਜਨਾ ਲਿਆਂਦੀ ਜਾਵੇਗੀ-ਦਿਨਕਰ ਗੁਪਤਾ

ਜਲੰਧਰ, 21 ਅਕਤੂਬਰ (ਜਸਪਾਲ ਸਿੰਘ)-ਪੰਜਾਬ ਪੁਲਿਸ ਦੇ ਮੁਖੀ ਡੀ.ਜੀ.ਪੀ. ਦਿਨਕਰ ਗੁਪਤਾ ਨੇ ਅੱਜ ਇਥੇ ਪੀ.ਏ.ਪੀ. ਕੰਪਲੈਕਸ ਵਿਖੇ ਸ਼ਹੀਦ ਪੁਲਿਸ ਜਵਾਨਾਂ ਦੀ ਯਾਦ 'ਚ ਕਰਵਾਏ ਸੂਬਾ ਪੱਧਰੀ 'ਸ਼ਹੀਦੀ ਪੁਲਿਸ ਦਿਵਸ' ਸਮਾਗਮ ਮੌਕੇ ਸ਼ਹੀਦੀ ਯਾਦਗਾਰ 'ਤੇ ਫੁੱਲ ਮਾਲਾਵਾਂ ਭੇਟ ...

ਪੂਰੀ ਖ਼ਬਰ »

ਗੈਰ-ਮਨਜ਼ੂਰਸ਼ੁਦਾ ਝੋਨੇ ਦੀਆਂ ਕਿਸਮਾਂ ਦੇ ਝਾੜ ਨੇ ਕਿਸਾਨਾਂ ਨੂੰ ਥੱਲੇ ਲਾਇਆ

ਮੂਣਕ, 21 ਅਕਤੂਬਰ (ਕੇਵਲ ਸਿੰਗਲਾ)- ਖੇਤੀਬਾੜੀ ਯੂਨੀਵਰਸਿਟੀ ਤੋਂ ਗੈਰ-ਮਨਜ਼ੂਰਸ਼ੁਦਾ ਝੋਨੇ ਦੀਆਂ ਵੱਖ-ਵੱਖ ਕਿਸਮਾਂ ਦਾ ਝਾੜ ਏਨਾ ਘੱਟ ਗਿਆ ਹੈ ਕਿ ਕਿਸਾਨਾਂ ਤੇ ਆੜ੍ਹਤੀਆਂ 'ਚ ਮਾਯੂਸੀ ਦਾ ਆਲਮ ਹੈ | ਕਿਸਾਨਾਂ ਅਨੁਸਾਰ ਖੇਤੀਬਾੜੀ ਵਿਭਾਗ ਤੋਂ ਗੈਰ-ਮਨਜ਼ੂਰਸ਼ੁਦਾ ...

ਪੂਰੀ ਖ਼ਬਰ »

ਪੰਜਾਬ 'ਚ ਅਗੇਤੀ ਕਣਕ ਦੀ ਬਿਜਾਈ ਸ਼ੁਰੂ

ਕੌਹਰੀਆਂ, 21 ਅਕਤੂਬਰ (ਮਾਲਵਿੰਦਰ ਸਿੰਘ ਸਿੱਧੂ) - ਮਾਲਵਾ ਪੱਟੀ 'ਚ ਝੋਨੇ ਤੇ ਬਾਸਮਤੀ ਦੀ ਕਟਾਈ ਜ਼ੋਰਾਂ 'ਤੇ ਹੈ | ਝੋਨੇ ਵਾਲੇ ਖੇਤ ਜਿਵੇਂ ਹੀ ਖ਼ਾਲੀ ਹੋ ਰਹੇ ਹਨ ਕਿਸਾਨਾਂ ਨੇ ਅਗੇਤੀ ਕਣਕ ਦੀ ਬਿਜਾਈ ਸ਼ੁਰੂ ਕਰ ਦਿੱਤੀ ਹੈ | ਕਿਸਾਨਾਂ ਨੇ ਦੱਸਿਆ ਕਿ ਕਣਕ ਦੀਆਂ ...

ਪੂਰੀ ਖ਼ਬਰ »

ਸੰਤ ਦਰਬਾਰਾ ਸਿੰਘ ਲੋਪੋ ਵਾਲਿਆਂ ਦੀ 41ਵੀਂ ਬਰਸੀ ਅੱਜ

ਨਿਹਾਲ ਸਿੰਘ ਵਾਲਾ, 21 ਅਕਤੂਬਰ (ਸੁਖਦੇਵ ਸਿੰਘ ਖ਼ਾਲਸਾ)-ਦਰਬਾਰ ਸੰਪਰਦਾਇ ਲੋਪੋ ਦੇ ਬਾਨੀ ਸੁਆਮੀ ਸੰਤ ਦਰਬਾਰਾ ਸਿੰਘ ਦੀ 41ਵੀਂ ਬਰਸੀ 22 ਅਕਤੂਬਰ ਮੰਗਲਵਾਰ ਨੂੰ ਸੰਤ ਆਸ਼ਰਮ ਲੋਪੋ ਵਿਖੇ ਮੌਜੂਦਾ ਗੱਦੀਨਸ਼ੀਨ ਸੁਆਮੀ ਸੰਤ ਜਗਜੀਤ ਸਿੰਘ ਲੋਪੋ ਵਾਲਿਆਂ ਦੀ ਅਗਵਾਈ ...

ਪੂਰੀ ਖ਼ਬਰ »

ਬੀ.ਐਸ.ਐਫ਼. ਵਲੋਂ ਦੋ ਪਾਕਿ ਮਛੇਰੇ ਗਿ੍ਫ਼ਤਾਰ

ਭੁੱਜ, 21 ਅਕਤੂਬਰ (ਏਜੰਸੀ)- ਬੀ.ਐਸ.ਐਫ਼. (ਸੀਮਾ ਸੁਰੱਖਿਆ ਬਲ) ਨੇ ਅੱਜ ਦੋ ਪਾਕਿਸਤਾਨੀ ਮਛੇਰਿਆਂ ਨੂੰ ਕਿਸ਼ਤੀਆਂ ਸਮੇਤ ਗੁਜਰਾਤ ਦੇ ਕਛ ਜ਼ਿਲ੍ਹੇ 'ਚ ਹਿਰਾਸਤ 'ਚ ਲਿਆ ਹੈ | ਅਧਿਕਾਰੀਆਂ ਨੇ ਦੱਸਿਆ ਕਿ ਇਹ ਘਟਨਾ ਉਸ ਸਮੇਂ ਵਾਪਰੀ ਜਦ ਬੀ.ਐਸ. ਐਫ਼. ਦੇ ਜਵਾਨ ਪਾਕਿਸਤਾਨ ...

ਪੂਰੀ ਖ਼ਬਰ »

ਘਾਨਾ ਦੇ ਰੇਲ ਮੰਤਰੀ ਵਲੋਂ ਆਰ.ਸੀ.ਐਫ. ਦਾ ਦੌਰਾ

ਕਪੂਰਥਲਾ, 21 ਅਕਤੂਬਰ (ਅਮਰਜੀਤ ਕੋਮਲ)-ਘਾਨਾ ਦੇ ਰੇਲ ਮੰਤਰੀ ਮਿਸਟਰ ਜੋ ਗਾਟੇ ਨੇ ਇਕ ਉੱਚ-ਪੱਧਰੀ ਪ੍ਰਤੀਨਿਧ ਮੰਡਲ ਨਾਲ ਰੇਲ ਕੋਚ ਫ਼ੈਕਟਰੀ ਕਪੂਰਥਲਾ ਦਾ ਦੌਰਾ ਕੀਤਾ | ਇਸ ਮੌਕੇ ਉਨ੍ਹਾਂ ਨਾਲ ਭਾਰਤ 'ਚ ਘਾਨਾ ਦੇ ਹਾਈ ਕਮਿਸ਼ਨਰ ਮਾਈਕਲ ਓਕਾਏ ਤੋਂ ਇਲਾਵਾ ਭਾਰਤੀ ...

ਪੂਰੀ ਖ਼ਬਰ »

ਮੁਲਾਜ਼ਮਾਂ ਵਲੋਂ ਕਾਲੀ ਦੀਵਾਲੀ ਮਨਾਉਣ ਦਾ ਐਲਾਨ- ਹੜਤਾਲ ਜਾਰੀ

ਚੰਡੀਗੜ੍ਹ, 21 ਅਕਤੂਬਰ (ਵਿਕਰਮਜੀਤ ਸਿੰਘ ਮਾਨ)-ਅੱਜ ਵੀ ਸੂਬੇ ਦੇ ਮੁਲਾਜ਼ਮਾਂ ਨੇ ਮੰਗਾ ਨੂੰ ਲੈ ਕੇ ਜਿਥੇ ਪੰਜਾਬ ਸਿਵਲ ਸੱਕਤਰੇਤ 'ਚ ਹੜਤਾਲ ਜਾਰੀ ਰੱਖੀ ਉਥੇ ਸਮੂਹ ਜ਼ਿਲਿ੍ਹਆਂ 'ਚ ਵੀ ਕੰਮ ਠੱਪ ਰੱਖਿਆ | ਸਰਕਾਰ ਤੋਂ ਖ਼ਫ਼ਾ ਮੁਲਾਜ਼ਮਾਂ ਨੇ ਅੱਜ ਐਲਾਨ ਕੀਤਾ ਕਿ ...

ਪੂਰੀ ਖ਼ਬਰ »

ਅਮਰੀਕਾ ਤੋਂ ਵਾਪਸ ਪਰਤਿਆਂ ਦੀ ਦਾਸਤਾਂ

ਮੇਜਰ ਸਿੰਘ ਜਲੰਧਰ, 21 ਅਕਤੂਬਰ-ਜਲੰਧਰ ਦੇ ਬਾਹਰਵਾਰ ਪੈਂਦੇ ਇਕ ਪਿੰਡ ਦੇ ਦੋ ਨੌਜਵਾਨ ਭਵਿੱਖ ਸੰਵਾਰਨ ਲਈ ਅੱਧਾ ਕਰੋੜ ਰੁਪਏ ਏਜੰਟਾਂ ਨੂੰ ਦੇ ਕੇ ਕੁਝ ਮਹੀਨੇ ਪਹਿਲਾਂ ਅਮਰੀਕਾ ਨੂੰ ਤੁਰੇ ਸਨ, ਪਰ ਪੰਜ ਮਹੀਨੇ ਦੀ ਖੱਜਲ-ਖੁਆਰੀ ਤੇ ਦੁਸ਼ਵਾਰੀਆਂ ਝੱਲਣ ਤੋਂ ਬਾਅਦ ...

ਪੂਰੀ ਖ਼ਬਰ »

ਵੋਟਾਂ ਭੁਗਤਣ ਦੇ ਪੈਟਰਨ ਨੇ ਰਾਜਸੀ ਆਗੂ ਚਿੰਤਾ 'ਚ ਪਾਏ

ਮੇਜਰ ਸਿੰਘ ਜਲੰਧਰ, 21 ਅਕਤੂਬਰ-ਪੰਜਾਬ ਅੰਦਰ ਵਿਧਾਨ ਸਭਾ ਦੇ ਚਾਰ ਹਲਕਿਆਂ ਦੀ ਹੋਈ ਵਕਾਰੀ ਉਪ ਚੋਣ ਵਿਚ ਵੋਟਾਂ ਭੁਗਤਾਨ ਦੇ ਪੈਟਰਨ ਨੇ ਰਾਜਸੀ ਆਗੂਆਂ ਨੂੰ ਚਿੰਤਾ ਵਿਚ ਪਾ ਦਿੱਤਾ ਹੈ | ਦੁਆਬੇ ਦੇ ਮੁਕੇਰੀਆਂ ਤੇ ਫਗਵਾੜਾ ਹਲਕਿਆਂ ਵਿਚ ਵੋਟਾਂ ਘੱਟ ਭੁਗਤਣ ਤੇ ...

ਪੂਰੀ ਖ਼ਬਰ »

ਈ.ਵੀ.ਐਮ. ਬਾਰੇ ਟਿੱਪਣੀ ਕਰਨ ਵਾਲੇ ਭਾਜਪਾ ਵਿਧਾਇਕ 'ਤੇ ਰਾਹੁਲ ਦਾ ਤਨਜ਼

ਨਵੀਂ ਦਿੱਲੀ, 21 ਅਕਤੂਬਰ (ਏਜੰਸੀ)-ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਹਰਿਆਣਾ 'ਚ ਭਾਜਪਾ ਦੇ ਅਸੰਧ ਵਿਧਾਨ ਸਭਾ ਹਲਕੇ ਤੋਂ ਚੋਣ ਲੜ੍ਹ ਰਹੇ ਮੌਜੂਦਾ ਵਿਧਾਇਕ ਬਖਸ਼ੀਸ਼ ਸਿੰਘ ਵਿਰਕ ਨੂੰ ਸੱਤਾਧਾਰੀ ਪਾਰਟੀ ਦਾ 'ਸਭ ਤੋਂ ਇਮਾਨਦਾਰ ਆਦਮੀ' ਦੱਸਦਿਆਂ ਭਾਜਪਾ 'ਤੇ ਤਨਜ਼ ...

ਪੂਰੀ ਖ਼ਬਰ »

ਪਾਕਿ ਨੇ ਅੱਤਵਾਦੀਆਂ ਦੇ ਲਾਂਚਿੰਗ ਪੈਡ ਨੂੰ ਨਿਸ਼ਾਨਾ ਬਣਾਉਣ ਦੀਆਂ ਖ਼ਬਰਾਂ ਨੂੰ ਨਕਾਰਿਆ

ਅੰਮਿ੍ਤਸਰ, 21 ਅਕਤੂਬਰ (ਸੁਰਿੰਦਰ ਕੋਛੜ)-ਬੀਤੇ ਦਿਨ ਮਕਬੂਜ਼ਾ ਕਸ਼ਮੀਰ 'ਚ ਅੱਤਵਾਦੀ ਕੈਂਪਾਂ ਨੂੰ ਤਬਾਹ ਕਰਨ ਦੀ ਕੀਤੀ ਗਈ ਕਾਰਵਾਈ ਨੂੰ ਭਾਰਤ ਵਲੋਂ ਸਰਜੀਕਲ ਸਟ੍ਰਾਈਕ, ਹਵਾਈ ਹਮਲੇ ਤੋਂ ਬਾਅਦ ਤੀਜੀ ਵੱਡੀ ਸਟ੍ਰਾਈਕ ਦੱਸਿਆ ਜਾ ਰਿਹਾ ਹੈ | ਜਦਕਿ ਉੱਧਰ ਇਸ ਖ਼ਬਰ ...

ਪੂਰੀ ਖ਼ਬਰ »

2014 ਤੋਂ 2019 ਤੱਕ ਕਸ਼ਮੀਰ 'ਚ ਅਮਨ ਲਈ ਕਈ ਕਦਮ ਚੁੱਕੇ-ਰਾਜਨਾਥ

ਸ੍ਰੀਨਗਰ, 21 ਅਕਤੂਬਰ (ਮਨਜੀਤ ਸਿੰਘ)-ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਕੇਂਦਰ 'ਚ ਭਾਜਪਾ ਦੀ ਨਰਿੰਦਰ ਮੋਦੀ ਦੀ ਅਗਵਾਈ 'ਚ ਬਣੀ ਪਹਿਲੀ ਭਾਜਪਾ ਸਰਕਾਰ ਨੇ ਕਸ਼ਮੀਰ 'ਚ ਅਮਨ ਸਥਾਪਿਤ ਕਰਨ ਲਈ ਕਈ ਕਦਮ ਚੁੱਕੇ ਤੇ ਅਜ਼ਮਾਏ ਸਨ ਪਰ ਉਹ ਸਥਿਤੀ ਬਦਲਣ 'ਚ ਸਫ਼ਲ ਨਹੀਂ ...

ਪੂਰੀ ਖ਼ਬਰ »

ਖਾਕੀ ਵਰਦੀ ਵਾਲਿਆਂ ਕਾਰਨ ਹੀ ਭਾਰਤ ਦੁਨੀਆ 'ਚ ਤਾਕਤਵਰ ਬਣ ਸਕਿਆ ਹੈ- ਸ਼ਾਹ

ਨਵੀਂ ਦਿੱਲੀ, 21 ਅਕਤੂਬਰ (ਉਪਮਾ ਡਾਗਾ ਪਾਰਥ)-ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦੇਸ਼ 'ਚ ਪੁਲਿਸ ਦੇ ਜਵਾਨਾਂ ਦੀ ਕਮੀ 'ਤੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਭਾਰਤ ਕੋਲ 1 ਲੱਖ ਦੀ ਆਬਾਦੀ ਪਿੱਛੇ 144 ਪੁਲਿਸ ਵਾਲੇ ਹਨ, ਜਦਕਿ ਇਨ੍ਹਾਂ ਦੀ ਤਦਾਦ 222 ਹੋਣੀ ਚਾਹੀਦੀ ਹੈ | ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX