ਤਾਜਾ ਖ਼ਬਰਾਂ


ਉੱਘੇ ਅਦਾਕਾਰ ਨਰਿੰਦਰ ਜੱਟੂ ਦਾ ਹੋਇਆ ਦਿਹਾਂਤ
. . .  55 minutes ago
ਅੰਮ੍ਰਿਤਸਰ 15 ਨਵੰਬਰ (ਜਸਵੰਤ ਸਿੰਘ ਜੱਸ ) - ਟੀਵੀ, ਰੰਗਮੰਚ ਅਤੇ ਫ਼ਿਲਮਾਂ ਦੇ ਉੱਘੇ ਅਦਾਕਾਰ ਨਰਿੰਦਰ ਜੱਟੂ ਹੁਣ ਇਸ ਦੁਨੀਆਂ ਵਿਚ ਨਹੀਂ ਰਹੇ। ਬੀਤੀ ਦੇਰ ਰਾਤ ਉਨ੍ਹਾਂ ਦਾ ਦਿਹਾਂਤ ਹੋ ਗਿਆ। ਉਹ ਪਿਛਲੇ ਪੰਜ ਛੇ ਵਰ੍ਹਿਆਂ ਤੋਂ ਯਾਦਦਾਸ਼ਤ ਭੁੱਲ ਜਾਣ ਕਾਰਨ ਬਿਮਾਰ ਸਨ ਅਤੇ ਉਨ੍ਹਾਂ ਦਾ ਅੰਤਿਮ ਸਸਕਾਰ ਅੱਜ ਕੀਤਾ...
ਦੀਪਿਕਾ ਰਣਵੀਰ ਨੇ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਮੱਥਾ
. . .  about 1 hour ago
ਅੰਮ੍ਰਿਤਸਰ, 15 ਨਵੰਬਰ (ਰਾਜੇਸ਼ ਕੁਮਾਰ) - ਬਾਲੀਵੁੱਡ ਦੇ ਮਸ਼ਹੂਰ ਸਟਾਰ ਰਣਵੀਰ ਸਿੰਘ ਆਪਣੇ ਵਿਆਹ ਦੀ ਪਹਿਲੀ ਵਰ੍ਹੇਗੰਢ ਮੌਕੇ ਆਪਣੀ ਪਤਨੀ ਅਤੇ ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਦੀਪਿਕਾ ਪਾਦੂਕੋਣ ਨਾਲ ਅੱਜ ਤੜਕੇ 4:30 ਵਜੇ ਦੇ ਕਰੀਬ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ...
ਦਿੱਲੀ 'ਚ ਪ੍ਰਦੂਸ਼ਣ ਕਾਰਨ ਹਾਲਾਤ ਖ਼ਰਾਬ, ਨਹੀਂ ਮਿਲ ਰਹੀ ਰਾਹਤ
. . .  about 1 hour ago
ਨਵੀਂ ਦਿੱਲੀ, 15 ਨਵੰਬਰ - ਦਿੱਲੀ ਵਿਚ ਪ੍ਰਦੂਸ਼ਣ ਦੀ ਸਥਿਤੀ ਬੇਹੱਦ ਗੰਭੀਰ ਹੈ। ਪੂਰੀ ਦਿੱਲੀ 'ਤੇ ਧੁੰਦ ਦੀ ਚਾਦਰ ਛਾਈ ਹੋਈ ਹੈ। ਜਿਸ ਦੇ ਚੱਲਦਿਆਂ ਵਿਜ਼ੀਬਿਲਿਟੀ (ਦ੍ਰਿਸ਼ਟਤਾ) ਸਿਰਫ਼ 400 ਮੀਟਰ ਰਹਿ ਗਈ ਹੈ। ਏਅਰ ਕੁਆਲਿਟੀ ਇੰਡੈਕਸ ਦਿੱਲੀ 'ਚ ਪੀ.ਐਮ 2.5 ਤੇ ਪੀ.ਐਮ 10 ਦਾ ਪੱਧਰ 500 ਤੱਕ ਪਹੁੰਚ...
ਅੱਜ ਦਾ ਵਿਚਾਰ
. . .  about 2 hours ago
ਲੋਕ ਆਗੂ ਮਨਜੀਤ ਧਨੇਰ ਜ਼ਿਲ੍ਹਾ ਜੇਲ੍ਹ ਬਰਨਾਲਾ ਵਿਚੋਂ ਹੋਏ ਰਿਹਾਅ
. . .  1 day ago
ਬਰਨਾਲਾ, 14 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਜੇਲ੍ਹ ਬਰਨਾਲਾ ਵਿਖੇ ਉਮਰ ਕੈਦ ਦੀ ਸਜ਼ਾ ਕੱਟ ਰਹੇ ਲੋਕ ਆਗੂ ਮਨਜੀਤ ਧਨੇਰ ਨੂੰ ਰਾਜਪਾਲ ਪੰਜਾਬ ਵਲੋਂ ਉਮਰ ਕੈਦ ਦੀ ਸਜ਼ਾ ਰੱਦ ਕੀਤੇ ਜਾਣ ਤੋਂ ਬਾਅਦ ਅੱਜ ਦੇਰ ਸ਼ਾਮ ...
ਅਣਪਛਾਤੇ ਵਿਅਕਤੀਆਂ ਨੇ ਕੀਤਾ ਨੌਜਵਾਨ ਦਾ ਕਤਲ
. . .  1 day ago
ਖੰਨਾ, 14 ਨਵੰਬਰ (ਹਰਜਿੰਦਰ ਸਿੰਘ ਲਾਲ)-ਅੱਜ ਦੇਰ ਸ਼ਾਮ ਸਥਾਨਕ ਮਲੇਰਕੋਟਲਾ ਰੋਡ ਤੋਂ ਮੁੜਦੀ ਇਕ ਸੜਕ 'ਤੇ ਇਕ ਨੌਜਵਾਨ ਦਾ ਅਣਪਛਾਤੇ ਵਿਅਕਤੀਆਂ ਵੱਲੋਂ ਦਾਹ ਮਾਰ ਕੇ ਕਤਲ ਕਰ ਦਿੱਤਾ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਸੰਦੀਪ ਸਿੰਘ...
ਕਿਸਾਨ ਜਥੇਬੰਦੀ ਵੱਲੋਂ ਕਿਸਾਨਾਂ ਖ਼ਿਲਾਫ਼ ਦਰਜ ਕੇਸਾਂ ਨੂੰ ਰੱਦ ਕਰਵਾਉਣ ਲਈ ਪੰਜਾਬ ਪੱਧਰੀ ਧਰਨਾ ਜੈਤੋ 'ਚ ਦਿੱਤਾ
. . .  1 day ago
ਜੈਤੋ, 14 ਨਵੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਪੰਜਾਬ ਦੇ ਸੂਬਾਈ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਦੀ ਅਗਵਾਈ ਵਿਚ ਪੰਜਾਬ ਪੱਧਰ 'ਤੇ ਵੱਡੀ ਗਿਣਤੀ 'ਚ ਕਿਸਾਨਾਂ ...
ਖਾੜਕੂ ਸਿੰਘ ਲਾਲ ਸਿੰਘ ਦੀ ਰਿਹਾਈ ਅੱਜ ਨਾ ਹੋ ਸਕੀ ਸੰਭਵ
. . .  1 day ago
ਨਾਭਾ ,14 ਨਵੰਬਰ (ਕਰਮਜੀਤ ਸਿੰਘ ) -ਕੇਂਦਰ ਸਰਕਾਰ ਵੱਲੋਂ ਸਿੱਖ ਕੈਦੀਆ ਦੀ ਰਿਹਾਈ ਦੇ ਜਾਰੀ ਕੀਤੇ ਹੁਕਮਾਂ ਤੇ ਪੰਜਾਬ ਦੇ 8 ਸਿੱਖ ਕੈਦੀਆ ਦੇ ਨਾਮ ਸਾਹਮਣੇ ਆਏ ਜਿਨ੍ਹਾਂ ਵਿਚੋਂ ਦੋ ਸਿੱਖ ਕੈਦੀ ਮੈਕਸੀਮਮ ਸਿਕਉਰਟੀ ...
ਜ਼ਿਲ੍ਹਾ ਮੋਹਾਲੀ ਦੇ ਪਿੰਡ ਦਿਆਲਪੁਰਾ 'ਚ ਰੱਖਿਆ ਸੂਬੇ ਦੇ ਪਹਿਲੇ ਆਯੂਸ਼ ਹਸਪਤਾਲ ਦਾ ਨੀਂਹ ਪੱਥਰ
. . .  1 day ago
ਚੰਡੀਗੜ੍ਹ, 14 ਨਵੰਬਰ, {ਹੈਪੀ ਪੰਡਵਾਲਾ}-ਅੱਜ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਸੰਸਦ ਮੈਂਬਰ ਪ੍ਰਨੀਤ ਕੌਰ ਵੱਲੋਂ ਮੋਹਾਲੀ ਜ਼ਿਲ੍ਹੇ ਦੇ ਪਿੰਡ ਦਿਆਲਪੁਰਾ ਵਿਖੇ ਸੂਬੇ ਦੇ ਪਹਿਲੇ ਆਯੂਸ਼ ਹਸਪਤਾਲ ਦਾ ...
ਪਿੰਡ ਕਾਲੇ ਕੇ ਦੇ ਨੌਜਵਾਨ ਦੀ ਵਧੇਰੇ ਨਸ਼ੇ ਦੀ ਡੋਜ਼ ਲੈਣ ਕਾਰਣ ਮੌਤ
. . .  1 day ago
ਟਾਂਗਰਾ, 14 ਨਵੰਬਰ ( ਹਰਜਿੰਦਰ ਸਿੰਘ ਕਲੇਰ )-ਪਿੰਡ ਕਾਲੇ ਕੇ ਦੇ ਇਕ ਨੌਜਵਾਨ ਵੱਲੋਂ ਵਧੇਰੇ ਨਸ਼ੇ ਦੀ ਓਵਰ ਡੋਜ਼ ਕਾਰਣ ਮੌਤ ਹੋ ਗਈ ਹੈ। ਪਿੰਡ ਵਾਸੀਆ ਨੇ ਦੱਸਿਆ ਕਿ ਰਣਜੀਤ ਸਿੰਘ ਪੁੱਤਰ ਬਲਦੇਵ ਸਿੰਘ ਵਿਆਹਿਆ ਹੋਇਆ ਸੀ...
14 ਦਿਨਾਂ ਤੋਂ ਭੁੱਖ ਹੜਤਾਲ 'ਤੇ ਬੈਠੇ ਜਥੇਦਾਰ ਫੱਗੂਵਾਲਾ ਦੀ ਭੁੱਖ ਹੜਤਾਲ ਖ਼ਤਮ
. . .  1 day ago
ਸੰਗਰੂਰ, 14 ਨਵੰਬਰ (ਧੀਰਜ ਪਿਸ਼ੋਰੀਆ) - ਤਕਰੀਬਨ 10 ਸਾਲ ਪਹਿਲਾ ਸ੍ਰੀ ਅਕਾਲ ਤਖਤ ਤੋਂ ਜਾਰੀ ਹੋਏ ਹੁਕਮਨਾਮੇ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜ਼ਿਲ੍ਹਾ ਸੰਗਰੂਰ ਦੇ ਮਸਤੂਆਣਾ...
ਕਾਰ ਮੋਟਰਸਾਈਕਲ ਦੀ ਟੱਕਰ ਚ ਪਤੀ-ਪਤਨੀ ਦੀ ਮੌਤ
. . .  1 day ago
ਰਾਏਕੋਟ, 14 ਨਵੰਬਰ (ਸੁਸ਼ੀਲ) ਸਥਾਨਕ ਸ਼ਹਿਰ ਚੋਂ ਲੰਘਦੇ ਲੁਧਿਆਣਾ-ਬਠਿੰਡਾ ਰਾਜ ਮਾਰਗ 'ਤੇ ਇੱਕ ਮੋਟਰਸਾਈਕਲ ਅਤੇ ਇੱਕ ਸਵਿਫ਼ਟ ਕਾਰ ਦਰਮਿਆਨ ਹੋਈ ਜ਼ਬਰਦਸਤ ਟੱਕਰ...
ਪੱਤਰਕਾਰਾਂ ਨਾਲ ਉਲਝੇ ਸਿੱਧੂ ਮੂਸੇਵਾਲਾ ਦੇ ਬਾਊਂਸਰ
. . .  1 day ago
ਅੰਮ੍ਰਿਤਸਰ, 14 ਨਵੰਬਰ (ਰਾਜੇਸ਼ ਕੁਮਾਰ) - ਵਿਵਾਦਾਂ 'ਚ ਘਿਰੇ ਗਾਇਕ ਸਿੱਧੂ ਮੂਸੇਵਾਲਾ ਦੀ ਅੰਮ੍ਰਿਤਸਰ ਫੇਰੀ ਦੌਰਾਨ ਪੱਤਰਕਾਰਾਂ ਵੱਲੋਂ ਸਵਾਲ ਪੁੱਛੇ ਜਾਣ 'ਤੇ ਸਿੱਧੂ ਮੂਸੇਵਾਲਾ ਦੇ...
ਐੱਸ.ਪੀ ਸਿੰਘ ਓਬਰਾਏ 1100 ਸ਼ਰਧਾਲੂਆਂ ਨੂੰ ਹਰ ਸਾਲ ਕਰਵਾਉਣਗੇ ਕਰਤਾਰਪੁਰ ਸਾਹਿਬ ਦੇ ਮੁਫ਼ਤ ਦਰਸ਼ਨ
. . .  1 day ago
ਅੰਮ੍ਰਿਤਸਰ, 14 ਨਵੰਬਰ (ਜਸਵੰਤ ਸਿੰਘ ਜੱਸ) - ਉੱਘੇ ਸਮਾਜ ਸੇਵੀ ਤੇ ਸਰਬੱਤ ਦਾ ਭਲਾ ਟਰੱਸਟ ਦੇ ਮੁਖੀ ਡਾ: ਐੱਸ ਪੀ ਸਿੰਘ ਓਬਰਾਏ 1100 ਲੋੜਵੰਦ ਸ਼ਰਧਾਲੂਆਂ ਨੂੰ ਇੱਕ ਸਾਲ ਦੌਰਾਨ ਆਪਣੇ ਖਰਚੇ 'ਤੇ ਪਾਕਿਸਤਾਨ ਸਥਿਤ ਗੁ: ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ...
ਬੰਗਲਾਦੇਸ਼ ਖ਼ਿਲਾਫ਼ ਪਹਿਲੇ ਟੈਸਟ ਦੇ ਪਹਿਲੇ ਦਿਨ ਭਾਰਤ ਦੀ ਸਥਿਤੀ ਮਜ਼ਬੂਤ
. . .  1 day ago
ਇੰਦੌਰ, 14 ਨਵੰਬਰ - ਭਾਰਤ ਬੰਗਲਾਦੇਸ਼ ਵਿਚਕਾਰ ਪਹਿਲੇ ਟੈਸਟ ਮੈਚ ਦੇ ਪਹਿਲੇ ਦਿਨ ਟਾਸ ਜਿੱਤ ਕੇ ਬੰਗਲਾਦੇਸ਼ ਨੇ ਪਹਿਲਾ ਬੱਲੇਬਾਜ਼ੀ ਦਾ ਫ਼ੈਸਲਾ ਕੀਤਾ ਤੇ ਬੰਗਲਾਦੇਸ਼ ਦੀ ਪੂਰੀ ਟੀਮ...
ਰਣਬੀਰ ਸਿੰਘ ਤੇ ਦੀਪਿਕਾ ਪਾਦੂਕੋਣ ਪਹੁੰਚੇ ਰਾਜਾਸਾਂਸੀ
. . .  1 day ago
ਭਾਰਤ-ਬੰਗਲਾਦੇਸ਼ ਪਹਿਲਾ ਟੈਸਟ : ਪਹਿਲੇ ਦਿਨ ਦੀ ਖੇਡ ਖ਼ਤਮ ਹੋਣ 'ਤੇ ਭਾਰਤ 86/1
. . .  1 day ago
ਜੇ.ਐਨ.ਯੂ 'ਚ ਸਵਾਮੀ ਵਿਵੇਕਾਨੰਦ ਦੀ ਮੂਰਤੀ ਤੋੜੀ
. . .  1 day ago
ਸੁਪਰੀਮ ਕੋਰਟ ਦੇ ਫ਼ੈਸਲੇ ਉੱਪਰ ਬੋਲੇ ਅਮਿਤ ਸ਼ਾਹ
. . .  1 day ago
ਰੇਲਵੇਂ ਨੇ ਡੇਰਾ ਬਾਬਾ ਨਾਨਕ ਰੇਲਵੇ ਸਟੇਸ਼ਨ 'ਚ ਸਥਾਪਿਤ ਕੀਤਾ ਵਾਈ ਫਾਈ
. . .  1 day ago
ਪਾਕਿਸਤਾਨ ਤੋਂ ਮੁੜੇ ਸ਼ਰਧਾਲੂਆਂ ਪਾਸੋਂ ਸ਼ੱਕੀ ਪਦਾਰਥ ਬਰਾਮਦ, ਜਾਂਚ ਜਾਰੀ
. . .  1 day ago
ਕਾਂਗਰਸ ਤੇ ਰਾਹੁਲ ਗਾਂਧੀ ਦੇਸ਼ ਤੋਂ ਮੰਗਣ ਮੁਆਫ਼ੀ -ਭਾਜਪਾ
. . .  1 day ago
ਕੇਂਦਰੀ ਰਾਜ ਮੰਤਰੀ ਕਟਾਰੀਆ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
. . .  1 day ago
ਇੰਦੌਰ ਟੈੱਸਟ : ਭਾਰਤ ਨੇ ਬੰਗਲਾਦੇਸ਼ ਨੂੰ ਪਹਿਲੇ ਦਿਨ ਹੀ 150 ਦੌੜਾਂ 'ਤੇ ਸਮੇਟਿਆ
. . .  1 day ago
ਇੰਦੌਰ ਟੈੱਸਟ : ਭਾਰਤ ਨੇ ਬੰਗਲਾਦੇਸ਼ ਨੂੰ ਪਹਿਲੇ ਦਿਨ ਹੀ 150 ਦੌੜਾਂ 'ਤੇ ਸਮੇਟਿਆ
. . .  1 day ago
ਪ੍ਰੇਮੀ ਪ੍ਰੇਮਿਕਾ ਦੀ ਲੜਾਈ ਹਟਾਉਣ ਗਏ ਪਤੀ ਪਤਨੀ 'ਤੇ ਪ੍ਰੇਮੀ ਵੱਲੋਂ ਫਾਇਰਿੰਗ, ਦੋਵੇਂ ਗੰਭੀਰ ਜ਼ਖਮੀ
. . .  1 day ago
ਵਿਵਾਦਾਂ 'ਚ ਘਿਰੇ ਸਿੱਧੂ ਮੂੱਸੇਵਾਲਾ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਗਿਆ ਮੱਥਾ
. . .  1 day ago
ਅੰਮ੍ਰਿਤਸਰ ਵਿਚ ਸੋਨੇ ਦੀ ਵਪਾਰੀ ਨਾਲ ਹੋਈ ਵੱਡੀ ਲੁੱਟ
. . .  1 day ago
ਟਰੱਕਾਂ ਵਾਲਿਆਂ ਤੋਂ ਨਾਕੇਬੰਦੀ ਦੌਰਾਨ ਪੈਸੇ ਲੈਂਦੇ ਮੁਲਾਜ਼ਮ ਮੁਅੱਤਲ
. . .  1 day ago
ਇੰਦੌਰ ਟੈਸਟ : ਬੰਗਲਾਦੇਸ਼ ਦੇ 5 ਖਿਡਾਰੀ ਹੋ ਚੁੱਕੇ ਹਨ ਆਊਟ, ਸਕੋਰ 140
. . .  1 day ago
ਮੋਟਰਸਾਈਕਲ ਸਵਾਰ ਦੋ ਲੁਟੇਰੇਆਂ ਨੇ ਨੌਜਵਾਨ ਨੂੰ ਮਾਰੀ ਗੋਲੀ
. . .  1 day ago
ਖੱਟਰ ਕੈਬਨਿਟ ਦਾ ਹੋਇਆ ਵਿਸਤਾਰ
. . .  1 day ago
ਇੰਦੌਰ ਟੈਸਟ : ਬੰਗਲਾਦੇਸ਼ ਨੇ ਚਾਰ ਵਿਕਟਾਂ ਦੇ ਨੁਕਸਾਨ 'ਤੇ 100 ਦੌੜਾਂ ਕੀਤੀਆਂ ਮੁਕੰਮਲ
. . .  1 day ago
ਮੁੰਬਈ ਦੇ ਸਕੂਲੀ ਬੱਚਿਆਂ ਨਾਲ ਪ੍ਰਿੰਸ ਚਾਰਲਸ ਨੇ ਮਨਾਇਆ ਜਨਮ ਦਿਨ
. . .  1 day ago
ਐਮਰਜੈਂਸੀ ਡਿਊਟੀ 'ਤੇ ਤਾਇਨਾਤ ਡਾਕਟਰ ਨਾਲ ਬਦਸਲੂਕੀ, ਸਾਰੇ ਡਾਕਟਰ ਹੋਏ ਇਕਜੁੱਟ
. . .  1 day ago
2 ਕਰੋੜ 82 ਲੱਖ ਦੀ ਹੈਰੋਇਨ ਸਮੇਤ ਇਕ ਕਾਬੂ
. . .  1 day ago
ਮਹਾਨ ਗਣਿਤ ਮਾਹਰ ਵਸ਼ਿਸ਼ਟ ਨਰਾਇਣ ਸਿੰਘ ਦਾ ਹੋਇਆ ਦਿਹਾਂਤ
. . .  1 day ago
ਇੰਦੌਰ ਟੈੱਸਟ : ਬੰਗਲਾਦੇਸ਼ ਦੀ ਖ਼ਰਾਬ ਸ਼ੁਰੂਆਤ - ਸਕੋਰ 53/3
. . .  1 day ago
ਮੌਸਮ ਖ਼ਰਾਬ ਹੋਣ ਕਾਰਨ ਸਰਹੱਦ ਤੋਂ ਨਿਰਾਸ਼ ਪਰਤੀਆਂ ਸੰਗਤਾਂ
. . .  1 day ago
ਰਾਫੇਲ 'ਤੇ ਮੋਦੀ ਸਰਕਾਰ ਨੂੰ ਵੱਡੀ ਰਾਹਤ, ਰਾਹੁਲ ਗਾਂਧੀ ਦਾ ਮੁਆਫੀਨਾਮਾ ਮਨਜ਼ੂਰ
. . .  1 day ago
ਸਬਰੀਮਾਲਾ ਮਾਮਲਾ : ਸੁਪਰੀਮ ਕੋਰਟ ਨੇ ਵੱਡੀ ਬੈਂਚ ਨੂੰ ਸੌਂਪਿਆ ਮਾਮਲਾ
. . .  about 1 hour ago
ਪੰਡਿਤ ਜਵਾਹਰ ਲਾਲ ਨਹਿਰੂ ਨੂੰ ਦਿੱਤੀ ਗਈ ਸ਼ਰਧਾਂਜਲੀ
. . .  about 1 hour ago
ਭਾਰਤ ਬੰਗਲਾਦੇਸ਼ ਇੰਦੌਰ ਟੈਸਟ : ਬੰਗਲਾਦੇਸ਼ ਦੀ ਖਰਾਬ ਸ਼ੁਰੂਆਤ, 12 ਦੌੜਾਂ 'ਤੇ 2 ਖਿਡਾਰੀ ਆਊਟ
. . .  about 1 hour ago
ਦੋਸ਼ੀ ਨੂੰ ਗ੍ਰਿਫ਼ਤਾਰ ਕਰਨ ਗਈ ਪੁਲਿਸ 'ਤੇ ਡਾਂਗਾਂ ਨਾਲ ਹਮਲਾ, ਇਕ ਮੁਲਾਜ਼ਮ ਜ਼ਖਮੀ
. . .  32 minutes ago
ਬੰਗਲਾਦੇਸ਼ ਨੇ ਜਿੱਤੀ ਟਾਸ, ਭਾਰਤ ਕਰੇਗਾ ਪਹਿਲਾ ਗੇਂਦਬਾਜ਼ੀ
. . .  52 minutes ago
ਅੱਜ ਵੱਡੇ ਮਾਮਲਿਆਂ 'ਤੇ ਸੁਪਰੀਮ ਕੋਰਟ ਸੁਣਾਏਗਾ ਫ਼ੈਸਲਾ
. . .  about 1 hour ago
ਦਿੱਲੀ 'ਚ ਪ੍ਰਦੂਸ਼ਣ ਖ਼ਤਰਨਾਕ ਪੱਧਰ 'ਤੇ ਪੁੱਜਿਆ
. . .  about 1 hour ago
ਅੱਜ ਦਾ ਵਿਚਾਰ
. . .  1 day ago
ਪੈਰ ਤਿਲ੍ਹਕਣ ਕਾਰਨ ਰੋਟਾਵੇਟਰ ਹੇਠਾਂ ਆਏ ਨੌਜਵਾਨ ਦੀ ਦਰਦਨਾਕ ਮੌਤ
. . .  2 days ago
ਮੁਲਾਇਮ ਸਿੰਘ ਯਾਦਵ ਦੀ ਤਬੀਅਤ ਵਿਗੜੀ , ਹਸਪਤਾਲ ਭਰਤੀ
. . .  2 days ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 6 ਕੱਤਕ ਸੰਮਤ 551
ਿਵਚਾਰ ਪ੍ਰਵਾਹ: ਜਿਹੜਾ ਆਦਮੀ ਸੰਕਲਪ ਕਰ ਸਕਦਾ ਹੈ, ਉਸ ਲਈ ਕੁਝ ਵੀ ਅਸੰਭਵ ਨਹੀਂ ਹੁੰਦਾ। -ਐਮਰਸਨ

ਤਾਜ਼ਾ ਖ਼ਬਰਾਂ

ਨਵੀਂ ਦਿੱਲੀ : ਕਮਲੇਸ਼ ਤਿਵਾੜੀ ਹੱਤਿਆ ਕਾਂਡ ਦੇ ਦੋਵੇਂ ਦੋਸ਼ੀ ਗੁਜਰਾਤ ਏ ਟੀ ਐੱਸ ਨੇ ਫੜੇ

ਗੁਰਦੁਆਰਾ ਸਾਹਿਬ ਦੇ ਮਾਡਲ ਨਾਲ ਸਜਾਈ ਬੇੜੀ ਨੂੰ ਦੇਖਣ ਲਈ ਸੰਗਤਾਂ ਵਿਚ ਭਾਰੀ ਉਤਸ਼ਾਹ

ਮਾਛੀਵਾੜਾ ਸਾਹਿਬ ,22 ਅਕਤੂਬਰ (ਮਨੋਜ ਕੁਮਾਰ)- ਆਪਣੇ ਆਪ ਵਿਚ ਪਹਿਲਾ ਤੇ ਦਰਿਆ ਦੇ ਰਸਤੇ ਤੋ ਰੋਪੜ ਦੇ ਟਿੱਬੀ ਸਾਹਿਬ ਗੁਰਦੁਆਰਾ ਤੋ ਰਵਾਨਾ ਹੋਈ ਵਿਸ਼ਾਲ ਬੇੜੀ ਨੂੰ ਦੇਖਣ ਲਈ ਸੰਗਤਾਂ ਦਾ ਠਾਠਾਂ ਮਾਰਦਾ ਉਤਸ਼ਾਹ ਉਸ ਸਮੇਂ ਨਜ਼ਰ ਆਇਆ,ਜੱਦੋ ਪੰਜਾਬ ਸਰਕਾਰ ਦਾ ਵਿਸ਼ੇਸ਼ ...

ਪੂਰੀ ਖ਼ਬਰ »

ਬਾਲੀਵੁੱਡ ਗਾਇਕ ਸਵ.ਲਾਭ ਜੰਜੂਆ ਦੇ ਪਿਤਾ ਦਾ ਦੇਹਾਂਤ

ਸਲਾਣਾ ,22 ਅਕਤੂਬਰ (ਗੁਰਚਰਨ ਸਿੰਘ ਜੰਜੂਆ )- ਬਾਲੀਵੁੱਡ ਗਾਇਕ ਸਵ.ਲਾਭ ਜੰਜੂਆ ਦੇ ਪਿਤਾ ਸੁੱਚਾ ਸਿੰਘ ਜੰਜੂਆ ਦਾ ਅਜ ਦੇਹਾਂਤ ਹੋ ਗਿਆ ਹੈ । ਉਨ੍ਹਾਂ ਦਾ ਅੰਤਿਮ ਸੰਸਕਾਰ 23 ਅਕਤੂਬਰ ਨੂੰ ਦਿਨ ਬੁੱਧਵਾਰ 10 ਵਜੇ ਉਨ੍ਹਾਂ ਦੇ ਜੱਦੀ ਪਿੰਡ ਮਾਜਰਾ ਮੰਨਾ ਸਿੰਘ ਵਾਲਾ (ਨੇੜੇ ...

ਪੂਰੀ ਖ਼ਬਰ »

ਮਾਨਸਾ ਪੁਲਿਸ ਵੱਲੋਂ ਛਾਪੇਮਾਰੀ ਦੌਰਾਨ 10 ਹਜ਼ਾਰ ਲੀਟਰ ਲਾਹਣ ਫੜੀ

ਮਾਨਸਾ, 22 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਦੌਰਾਨ ਜ਼ਿਲ੍ਹਾ ਪੁਲਿਸ ਮਾਨਸਾ ਨੇ ਉਦੋਂ ਵੱਡੀ ਪ੍ਰਾਪਤੀ ਕੀਤੀ ਜਦੋਂ ਤਲਾਸ਼ੀ ਵਰੰਟਾਂ 'ਤੇ ਗੁਆਂਢੀ ਰਾਜ ਹਰਿਆਣਾ ਦੇ ਪਿੰਡ ਰੰਗਾਂ ਦੀ ਢਾਣੀ 'ਚ ਛਾਪੇਮਾਰੀ ਕਰ ਕੇ 10 ਹਜ਼ਾਰ ਲੀਟਰ ਲਾਹਣ ...

ਪੂਰੀ ਖ਼ਬਰ »

ਕੈਨੇਡਾ ਵਿਚ ਰੂਬੀ ਸਹੋਤਾ ਦੇ ਮੈਂਬਰ ਪਾਰਲੀਮੈਂਟ ਬਣਨ ਤੇ ਖ਼ੁਸ਼ੀ ਵਿਚ ਲੱਡੂ ਵੰਡੇ

ਭੜੀ 22 ਅਕਤੂਬਰ {ਭਰਪੂਰ ਸਿੰਘ ਹਵਾਰਾ} -ਨਜ਼ਦੀਕੀ ਪਿੰਡ ਖੇੜੀ ਨੌਧ ਸਿੰਘ ਵਿਖੇ ਰੂਬੀ ਸਹੋਤਾ ਦੇ ਕੈਨੇਡਾ ਵਿਚ ਐੱਮ ਪੀ ਬਣਨ ‘ਤੇ ਖ਼ੁਸ਼ੀ ਵਿਚ ਲੱਡੂ ਵੰਡੇ ...

ਪੂਰੀ ਖ਼ਬਰ »

ਅਮਰੀਕ ਸਿੰਘ ਸਿੱਧੂ ਬਣੇ ਪੀ.ਏ.ਡੀ.ਬੀ ਗੁਰੂਹਰਸਹਾਏ ਦੇ ਚੇਅਰਮੈਨ

ਗੁਰੂਹਰਸਹਾਏ, 22 ਅਕਤੂਬਰ (ਹਰਚਰਨ ਸਿੰਘ ਸੰਧੂ)- ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਦੀ ਗੁਰੂਹਰਸਹਾਏ ਪ੍ਰਾਇਮਰੀ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਲਿਮਟਿਡ ਦੇ 9 ਡਾਇਰੈਕਟਰਾਂ ਦੀ ਚੋਣ ਕੀਤੀ ਗਈ ਸੀ। ਜਿਨ੍ਹਾਂ 'ਚੋਂ ਅਮਰੀਕ ...

ਪੂਰੀ ਖ਼ਬਰ »

ਬੰਗਾ 'ਚ ਲੁਟੇਰੇ ਡੇਢ ਲੱਖ ਰੁਪਏ ਦੀ ਰਾਸ਼ੀ ਲੁੱਟ ਕੇ ਹੋਏ ਫ਼ਰਾਰ

ਬੰਗਾ, 22 ਅਕਤੂਬਰ (ਜਸਵੀਰ ਸਿੰਘ ਨੂਰਪੁਰ)- ਬੰਗਾ ਸ਼ਹਿਰ 'ਚ ਇੱਕ ਵਿਅਕਤੀ ਪਾਸੋਂ ਲੁਟੇਰੇ ਡੇਢ ਲੱਖ ਦੇ ਕਰੀਬ ਰਾਸ਼ੀ ਲੁੱਟ ਕੇ ਫ਼ਰਾਰ ਹੋ ਗਏ। ਇਹ ਰਾਸ਼ੀ ਉਸ ਨੇ ਅਜੇ ਬੈਂਕ 'ਚੋਂ ਕਢਵਾਈ ਸੀ । ਲੁਟੇਰਿਆਂ ਦੀ ਵੀਡੀਓ ਸੀ.ਸੀ.ਟੀ.ਵੀ ਕੈਮਰੇ 'ਚ ਕੈਦ ਹੋ ਗਈ ...

ਪੂਰੀ ਖ਼ਬਰ »

ਗੜ੍ਹਸ਼ੰਕਰ ਵਿਖੇ ਕੱਲ੍ਹ ਤੋਂ ਸ਼ੁਰੂ ਹੋਵੇਗਾ 16ਵਾਂ ਖ਼ਾਲਸਾਈ ਖੇਡ ਉਤਸਵ

ਗੜ੍ਹਸ਼ੰਕਰ, 22 ਅਕਤੂਬਰ (ਧਾਲੀਵਾਲ)- ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੀਆਂ ਉਚੇਰੀ ਵਿੱਦਿਅਕ ਸੰਸਥਾਵਾਂ ਦਾ 16ਵਾਂ ਖ਼ਾਲਸਾਈ ਖੇਡ ਉਤਸਵ 23 ਅਕਤੂਬਰ ਤੋਂ ਸ਼ੁਰੂ ਹੋਣ ਜਾ ਰਿਹਾ ...

ਪੂਰੀ ਖ਼ਬਰ »

ਪੰਜਾਬ ਦੇ ਅੰਦਰ ਜਾਅਲੀ ਡਿਗਰੀਆਂ 'ਤੇ ਕੀਤੀ ਜਾ ਰਹੀ ਪ੍ਰੈਕਟਿਸ : ਸਿਵਲ ਸਰਜਨ

ਫ਼ਾਜ਼ਿਲਕਾ, 22 ਅਕਤੂਬਰ( ਪ੍ਰਦੀਪ ਕੁਮਾਰ)- ਪੰਜਾਬ 'ਚ ਜਾਲੀ ਡਿਗਰੀਆਂ ਹਾਸਿਲ ਕਰਕੇ ਲੋਕਾਂ ਦੀਆਂ ਜ਼ਿੰਦਗੀਆਂ ਨਾਲ ਖਿਲਵਾੜ ਕੀਤਾ ਜਾ ਰਿਹਾ ਅਤੇ ਲੋਕਾਂ ਤੋਂ ਇਲਾਜ ਦੇ ਨਾਮ 'ਤੇ ਹਜ਼ਾਰਾਂ ਰੁਪਏ ਠਗੇ ਜਾ ਰਹੇ ਹਨ, ਇਸ ਗੱਲ ਦਾ ਖ਼ੁਲਾਸਾ ਇਕ ਸ਼ਿਕਾਇਤ ਦੀ ਪੜਤਾਲ ਤੋਂ ਬਾਅਦ ...

ਪੂਰੀ ਖ਼ਬਰ »

ਸਾਢੇ ਸੱਤ ਕਿੱਲੋ ਤੋਂ ਵਧੇਰੇ ਹੈਰੋਇਨ ਸਮੇਤ ਗ੍ਰਿਫ਼ਤਾਰ ਨਸ਼ਾ ਤਸਕਰਾਂ ਨੂੰ ਅਦਾਲਤ ਨੇ ਦੋ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ

ਅਜਨਾਲਾ, 22 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਬੀਤੇ ਕੱਲ੍ਹ ਥਾਣਾ ਅਜਨਾਲਾ ਦੀ ਪੁਲਿਸ ਵੱਲੋਂ ਸਾਢੇ ਸੱਤ ਕਿੱਲੋ ਤੋਂ ਵਧੇਰੇ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤੇ ਸਰਹੱਦੀ ਪਿੰਡ ਕੱਕੜ ਦੇ ਰਹਿਣ ਵਾਲੇ ਦੋ ਨਸ਼ਾ ਤਸਕਰਾਂ ਗੁਰਦੇਵ ਸਿੰਘ ਅਤੇ ਮੇਜਰ ਸਿੰਘ ਨੂੰ ਅੱਜ ...

ਪੂਰੀ ਖ਼ਬਰ »

ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ

ਸ੍ਰੀਨਗਰ, 22 ਅਕਤੂਬਰ- ਜੰਮੂ ਕਸ਼ਮੀਰ ਦੇ ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ ਹੋ ਗਈ ...

ਪੂਰੀ ਖ਼ਬਰ »

ਅਵੰਤੀਪੋਰਾ 'ਚ ਸੁਰੱਖਿਆ ਬਲਾਂ ਵਲੋਂ ਚਲਾਇਆ ਜਾ ਰਿਹਾ ਹੈ ਸਰਚ ਆਪਰੇਸ਼ਨ

ਸ੍ਰੀਨਗਰ, 22 ਅਕਤੂਬਰ- ਜੰਮੂ-ਕਸ਼ਮੀਰ ਦੇ ਅਵੰਤੀਪੋਰਾ 'ਚ ਅੱਤਵਾਦੀਆਂ ਦੇ ਲੁਕੇ ਹੋਣ ਦੀ ਸੂਚਨਾ ਮਿਲਣ ਤੋਂ ਬਾਅਦ ਸੁਰੱਖਿਆ ਬਲਾਂ ਵਲੋਂ ਇੱਥੇ ਸਰਚ ਆਪਰੇਸ਼ਨ ਚਲਾਇਆ ਜਾ ਰਿਹਾ ...

ਪੂਰੀ ਖ਼ਬਰ »

ਨੱਡਾ ਵੱਲੋਂ ਭਾਜਪਾ ਦੇ ਜਨਰਲ ਸਕੱਤਰਾਂ ਨਾਲ ਮੀਟਿੰਗ

ਨਵੀਂ ਦਿੱਲੀ, 22 ਅਕਤੂਬਰ- ਭਾਜਪਾ ਦੇ ਕਾਰਜਕਾਰੀ ਪ੍ਰਧਾਨ ਜੇ.ਪੀ. ਨੱਡਾ ਨੇ ਅੱਜ ਪਾਰਟੀ ਹੈੱਡਕੁਆਟਰ ਵਿਖੇ ਭਾਜਪਾ ਦੇ ਜਨਰਲ ਸਕੱਤਰਾਂ ਨਾਲ ਮੀਟਿੰਗ ...

ਪੂਰੀ ਖ਼ਬਰ »

ਜੇਲ੍ਹ 'ਚ ਬੰਦ ਨਵਾਜ਼ ਸ਼ਰੀਫ਼ ਦੀ ਹਾਲਤ ਵਿਗੜੀ, ਹਸਪਤਾਲ 'ਚ ਕਰਾਇਆ ਗਿਆ ਦਾਖ਼ਲ

ਲਾਹੌਰ, 22 ਅਕਤੂਬਰ- ਜੇਲ੍ਹ 'ਚ ਬੰਦ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਦੀ ਸਿਹਤ ਵਿਗੜਨ ਤੋਂ ਬਾਅਦ ਹਸਪਤਾਲ 'ਚ ਦਾਖ਼ਲ ਕਰਾਇਆ ਗਿਆ ਹੈ। ਜਾਣਕਾਰੀ ਮੁਤਾਬਕ ਨਵਾਜ਼ ਸ਼ਰੀਫ਼ ਦੇ ਬਲੱਡ ਪਲੇਟਲੈਟਸ ਦੀ ਗਿਣਤੀ ਬਹੁਤ ਘੱਟ ਗਈ ਸੀ ਅਤੇ ਬੀਤੀ ਰਾਤ ਉਨ੍ਹਾਂ ਨੂੰ ...

ਪੂਰੀ ਖ਼ਬਰ »

ਅਫ਼ਗ਼ਾਨਿਸਤਾਨ : ਤਾਲਿਬਾਨ ਹਮਲੇ 'ਚ ਮਾਰੇ ਗਏ 19 ਸੁਰੱਖਿਆ ਅਧਿਕਾਰੀ, ਦੋ ਜ਼ਖਮੀ

ਕਾਬੁਲ, 22 ਅਕਤੂਬਰ- ਅਫ਼ਗ਼ਾਨਿਸਤਾਨ ਦੇ ਕੁੰਦੁਜ ਜ਼ਿਲ੍ਹੇ 'ਚ ਮੰਗਲਵਾਰ ਸਵੇਰੇ ਤਾਲਿਵਾਨੀ ਅੱਤਵਾਦੀਆਂ ਦੇ ਹਮਲੇ 'ਚ ਘੱਟੋ-ਘੱਟ 19 ਸੁਰੱਖਿਆ ਅਧਿਕਾਰੀਆਂ ਦੀ ਮੌਤ ਹੋ ਗਈ ਅਤੇ ਦੋ ਹੋਰ ਜ਼ਖਮੀ ਹੋਏ ਹਨ। ਇਹ ਜਾਣਕਾਰੀ ਪੁਲਿਸ ਦੇ ਉੱਚ ਅਧਿਕਾਰੀ ਵੱਲੋਂ ਦਿੱਤੀ ਗਈ ...

ਪੂਰੀ ਖ਼ਬਰ »

ਗੁਰੂ ਹਰਿਕ੍ਰਿਸ਼ਨ ਸਾਹਿਬ ਦੇ ਗੁਰਤਾਗੱਦੀ ਦਿਵਸ ਮੌਕੇ ਜਥੇਦਾਰ ਅਕਾਲ ਤਖ਼ਤ ਦੀ ਅਗਵਾਈ ਹੇਠ ਹੋਇਆ ਸਮਾਗਮ

ਤਲਵੰਡੀ ਸਾਬੋ, 22 ਅਕਤੂਬਰ (ਰਣਜੀਤ ਸਿੰਘ ਰਾਜੂ) - ਅੱਠਵੇਂ ਗੁਰੂ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਮੌਕੇ ਅੱਜ ਸਿੱਖ ਕੌਮ ਦੇ ਚੌਥੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਸਮੂਹ ਵਿੱਦਿਅਕ ਅਦਾਰਿਆਂ ਦੇ ...

ਪੂਰੀ ਖ਼ਬਰ »

ਕੁਝ ਕਾਂਗਰਸੀਆਂ ਵਲੋਂ ਕੈਪਟਨ ਦੇ ਕੰਨ ਭਰਨ ਕਰਕੇ ਸਿੱਧੂ ਨੂੰ ਅਹੁਦੇ ਤੋਂ ਲਾਂਭੇ ਕੀਤਾ ਗਿਆ- ਨਵਜੋਤ ਕੌਰ ਸਿੱਧੂ

ਅਜਨਾਲਾ, 22 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਅੰਮ੍ਰਿਤਸਰ ਦੇ ਵਿਧਾਨ ਸਭਾ ਹਲਕਾ ਪੂਰਬੀ 'ਚ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਪਹੁੰਚੇ ਸਾਬਕਾ ਕੈਬਨਿਟ ਮੰਤਰੀ ਅਤੇ ਉੱਘੇ ਕ੍ਰਿਕਟਰ ਨਵਜੋਤ ਸਿੰਘ ਸਿੱਧੂ ਦੀ ਪਤਨੀ ਨਵਜੋਤ ਕੌਰ ਸਿੱਧੂ ਨੇ ਪੱਤਰਕਾਰਾਂ ਦੇ ...

ਪੂਰੀ ਖ਼ਬਰ »

ਘਰੋਂ ਲੜ ਕੇ ਗਏ ਨੌਜਵਾਨ ਦੀ ਭੇਦ ਭਰੇ ਹਾਲਾਤਾਂ 'ਚ ਲਾਸ਼ ਮਿਲਣ ਨਾਲ ਫੈਲੀ ਸਨਸਨੀ

ਕਾਦੀਆਂ, 22 ਅਕਤੂਬਰ (ਗੁਰਪ੍ਰੀਤ ਸਿੰਘ)-ਅੱਜ ਬਾਅਦ ਦੁਪਹਿਰ ਉਸ ਵੇਲੇ ਕਾਦੀਆਂ ਸ਼ਹਿਰ 'ਚ ਸਨਸਨੀ ਫੈਲ ਗਈ ਜਦੋਂ ਕਾਦੀਆਂ ਦੇ ਮੁਹੱਲਾ ਸਿਵਲ ਲਾਈਨ ਨਜ਼ਦੀਕ ਤਰਖਾਣਾਂ ਵਾਲੀ ਰੋਡ ਉੱਪਰ ਕਮਾਦਾਂ 'ਚੋਂ 26 ਸਾਲਾ ਨੌਜਵਾਨ ਦੀ ਲਾਸ਼ ਮਿਲਣ ਦਾ ਸਮਾਚਾਰ ਮਿਲਿਆ। ਪ੍ਰਾਪਤ ...

ਪੂਰੀ ਖ਼ਬਰ »

ਭਾਰਤ ਅਤੇ ਪਾਕਿ ਵਿਚਾਲੇ ਕੱਲ੍ਹ ਕਰਤਾਰਪੁਰ ਲਾਂਘੇ ਦੇ ਸਮਝੌਤੇ 'ਤੇ ਹਸਤਾਖ਼ਰ ਨਾ ਹੋਣ ਦੀ ਸੰਭਾਵਨਾ

ਨਵੀਂ ਦਿੱਲੀ, 22 ਅਕਤੂਬਰ- ਭਾਰਤ ਅਤੇ ਪਾਕਿਸਤਾਨ ਵਿਚਾਲੇ ਕੱਲ੍ਹ ਕਰਤਾਰਪੁਰ ਲਾਂਘੇ ਦੇ ਸਮਝੌਤੇ 'ਤੇ ਹਸਤਾਖ਼ਰ ਨਾ ਹੋਣ ਦੀ ਸੰਭਾਵਨਾ ਹੈ। ਇਸ ਜਾਣਕਾਰੀ ਸਰਕਾਰੀ ਸੂਤਰਾਂ ਵੱਲੋਂ ਦਿੱਤੀ ਗਈ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ਬੀਤੇ ਦਿਨ ਦੋਨਾਂ ਦੇਸ਼ਾਂ ਨੇ 23 ਅਕਤੂਬਰ ...

ਪੂਰੀ ਖ਼ਬਰ »

ਰਾਜਦੂਤਾਂ ਦੇ ਵਫ਼ਦ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ

ਰਾਜਦੂਤਾਂ ਦੇ ਵਫ਼ਦ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ ਤਸਵੀਰਾਂ- ਹਰਜੀਤ ਸਿੰਘ, ਨਿਰਮਲ ...

ਪੂਰੀ ਖ਼ਬਰ »

ਸ੍ਰੀ ਹਰਿਮੰਦਰ ਸਾਹਿਬ ਪਹੁੰਚੇ ਰਾਜਦੂਤਾਂ ਦੇ ਵਫ਼ਦ ਨੇ ਖਿਚਾਈ ਗਰੁੱਪ ਤਸਵੀਰ

ਸ੍ਰੀ ਹਰਿਮੰਦਰ ਸਾਹਿਬ ਪਹੁੰਚੇ ਰਾਜਦੂਤਾਂ ਦੇ ਵਫ਼ਦ ਨੇ ਖਿਚਾਈ ਗਰੁੱਪ ਤਸਵੀਰ ਤਸਵੀਰਾਂ- ਹਰਜੀਤ ਸਿੰਘ, ਨਿਰਮਲ ...

ਪੂਰੀ ਖ਼ਬਰ »

ਸ੍ਰੀ ਗੁਰੂ ਰਾਮਦਾਸ ਜੀ ਲੰਗਰ ਹਾਲ ਵਿਖੇ ਰਾਜਦੂਤਾਂ ਦੇ ਵਫ਼ਦ ਨੇ ਛਕਿਆ ਲੰਗਰ

ਅੰਮ੍ਰਿਤਸਰ, 22 ਅਕਤੂਬਰ (ਜਸਵੰਤ ਸਿੰਘ ਜੱਸ, ਹਰਮਿੰਦਰ ਸਿੰਘ)- ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚੇ ਵੱਖ-ਵੱਖ ਦੇਸ਼ਾਂ ਦੇ 90 ਰਾਜਦੂਤਾਂ ਦੇ ਵਫ਼ਦ ਨੇ ਸ੍ਰੀ ਗੁਰੂ ਰਾਮਦਾਸ ਜੀ ਲੰਗਰ ਹਾਲ ਵਿਖੇ ਪੰਗਤ 'ਚ ਬੈਠ ਕੇ ਲੰਗਰ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਮੋਦੀ ਨੇ ਅਰਥਸ਼ਾਸਤਰ 'ਚ ਨੋਬਲ ਪੁਰਸਕਾਰ ਜੇਤੂ ਅਭਿਜੀਤ ਬੈਨਰਜੀ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ, 22 ਅਕਤੂਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਅਰਥਸ਼ਾਸਤਰ 'ਚ ਨੋਬਲ ਪੁਰਸਕਾਰ ਜੇਤੂ ਅਭਿਜੀਤ ਬੈਨਰਜੀ ਨਾਲ ਮੁਲਾਕਾਤ ...

ਪੂਰੀ ਖ਼ਬਰ »

ਸ੍ਰੀ ਹਰਿਮੰਦਰ ਸਾਹਿਬ ਪਹੁੰਚਿਆ ਰਾਜਦੂਤਾਂ ਦਾ ਵਫ਼ਦ

ਅੰਮ੍ਰਿਤਸਰ, 22 ਅਕਤੂਬਰ (ਜਸਵੰਤ ਸਿੰਘ ਜੱਸ, ਹਰਮਿੰਦਰ ਸਿੰਘ)- ਵੱਖ-ਵੱਖ ਦੇਸ਼ਾਂ ਦੇ 90 ਰਾਜਦੂਤਾਂ ਦਾ ਵਫ਼ਦ ਹੁਣ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਲਈ ਪਹੁੰਚਿਆ ਹੈ। ਜਾਣਕਾਰੀ ਮੁਤਾਬਕ ਸਭ ਤੋਂ ਪਹਿਲਾਂ ਇਹ ਵਫ਼ਦ ਸ੍ਰੀ ਗੁਰੂ ਰਾਮਦਾਸ ਜੀ ਲੰਗਰ ਹਾਲ ਵਿਖੇ ...

ਪੂਰੀ ਖ਼ਬਰ »

ਜੰਮੂ-ਕਸ਼ਮੀਰ 'ਚ ਪਾਕਿਸਤਾਨ ਨੇ ਕੀਤੀ ਜੰਗਬੰਦੀ ਦੀ ਉਲੰਘਣਾ

ਸ੍ਰੀਨਗਰ, 22 ਅਕਤੂਬਰ- ਜੰਮੂ-ਕਸ਼ਮੀਰ ਦੇ ਪੁਣਛ ਜ਼ਿਲ੍ਹੇ ਦੇ ਮੇਂਡਰ ਇਲਾਕੇ ਦੇ ਬਾਲਾਕੋਟ ਸੈਕਟਰ 'ਚ ਕੰਟਰੋਲ ਰੇਖਾ (ਐੱਲ. ਓ. ਸੀ.) 'ਤੇ ਅੱਜ ਪਾਕਿਸਤਾਨੀ ਫੌਜ ਨੇ ਜੰਗਬੰਦੀ ਦੀ ਉਲੰਘਣਾ ਕਰਦਿਆਂ ਗੋਲੀਬਾਰੀ ਕੀਤੀ। ਹਾਲਾਂਕਿ ਭਾਰਤੀ ਫੌਜ ਨੇ ਪਾਕਿਸਤਾਨ ਨੂੰ ਇਸ ...

ਪੂਰੀ ਖ਼ਬਰ »

ਨਾਭਾ ਤੋਂ ਅਗਲੇ ਪੜਾਅ ਲਈ ਰਵਾਨਾ ਹੋਈ ਸ਼ਬਦ ਗੁਰੂ ਯਾਤਰਾ

ਨਾਭਾ, 22 ਅਕਤੂਬਰ (ਕਰਮਜੀਤ ਸਿੰਘ) - ਸ੍ਰੀ ਗੁਰ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਨਨਕਾਣਾ ਸਾਹਿਬ ਤੋਂ ਚੱਲੀ ਹੋਈ ਸ਼ਬਦ ਗੁਰੂ ਯਾਤਰਾ ਜੋ ਕਿ ਸੁਲਤਾਨਪੁਰ ਲੋਧੀ ਜਾ ਕੇ ਸਮਾਪਤ ਹੋਣੀ ਹੈ, ਬੀਤੀ ਰਾਤ ਨਾਭਾ ਪਹੁੰਚੀ। ਅੱਜ ਸਥਾਨਕ ਇਤਿਹਾਸਕ ...

ਪੂਰੀ ਖ਼ਬਰ »

ਇਸ ਵਾਰ ਕਾਂਗਰਸ ਹੀ ਹਰਿਆਣਾ 'ਚ ਸੱਤਾ 'ਚ ਆਵੇਗੀ : ਕੁਮਾਰੀ ਸ਼ੈਲਜਾ

ਚੰਡੀਗੜ੍ਹ, 22 ਅਕਤੂਬਰ (ਵਿਕਰਮਜੀਤ ਸਿੰਘ ਮਾਨ)- ਹਰਿਆਣਾ 'ਚ ਕਾਂਗਰਸ ਪ੍ਰਧਾਨ ਕੁਮਾਰੀ ਸ਼ੈਲਜਾ ਨੇ ਚੰਡੀਗੜ੍ਹ ਵਿਖੇ ਪਾਰਟੀ ਦਫ਼ਤਰ 'ਚ ਪ੍ਰੈੱਸ ਕਾਨਫ਼ਰੰਸ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਨੇ ਇੱਕਜੁੱਟ ਹੋ ਕੇ ਕੰਮ ਕੀਤਾ ਹੈ ਜਿਸ ਨਾਲ ਸੂਬੇ ਦੀ ਸਥਿਤੀ 'ਚ ਕਾਫ਼ੀ ...

ਪੂਰੀ ਖ਼ਬਰ »

ਅੰਮ੍ਰਿਤਸਰ ਪਹੁੰਚੇ ਵੱਖ-ਵੱਖ ਦੇਸ਼ਾਂ ਦੇ 90 ਰਾਜਦੂਤਾਂ ਦੇ ਵਫ਼ਦ ਦਾ ਹਵਾਈ ਅੱਡੇ 'ਤੇ ਹੋਇਆ ਸ਼ਾਨਦਾਰ ਸਵਾਗਤ, ਦੇਖੋ ਤਸਵੀਰਾਂ

ਅੰਮ੍ਰਿਤਸਰ ਪਹੁੰਚੇ ਵੱਖ-ਵੱਖ ਦੇਸ਼ਾਂ ਦੇ 90 ਰਾਜਦੂਤਾਂ ਦੇ ਵਫ਼ਦ ਦਾ ਹਵਾਈ ਅੱਡੇ 'ਤੇ ਹੋਇਆ ਸ਼ਾਨਦਾਰ ਸਵਾਗਤ, ਦੇਖੋ ਤਸਵੀਰਾਂ ਤਸਵੀਰਾਂ- ਸੁਰਿੰਦਰਪਾਲ ਸਿੰਘ ...

ਪੂਰੀ ਖ਼ਬਰ »

ਸੁਖਪਾਲ ਸਿੰਘ ਖਹਿਰਾ ਨੇ ਆਪਣਾ ਅਸਤੀਫ਼ਾ ਲਿਆ ਵਾਪਸ

ਸੁਭਾਨਪੁਰ, 22 ਅਕਤੂਬਰ (ਕੰਵਰ ਬਰਜਿੰਦਰ ਸਿੰਘ ਜੱਜ) - ਹਲਕਾ ਭੁਲੱਥ ਦੇ ਵਿਧਾਇਕ ਅਤੇ ਵਿਰੋਧੀ ਧਿਰ ਦੇ ਸਾਬਕਾ ਆਗੂ ਸੁਖਪਾਲ ਸਿੰਘ ਖਹਿਰਾ ਜਿਨ੍ਹਾਂ ਨੇ ਹਲਕਾ ਭੁਲੱਥ ਦੀ ਵਿਧਾਇਕੀ ਤੋ ਆਪਣਾ ਅਸਤੀਫ਼ਾ ਦੇ ਦਿੱਤਾ ਸੀ ਨੇ ਅੱਜ ਅਚਾਨਕ ਆਪਣਾ ਅਸਤੀਫ਼ਾ ਵਾਪਸ ਲੈ ਲਿਆ ਹੈ । ...

ਪੂਰੀ ਖ਼ਬਰ »

ਕੈਨੇਡਾ 'ਚ ਮੁੜ ਸਰਕਾਰ ਬਣਾਉਣ ਦੀ ਤਿਆਰੀ 'ਚ ਜਸਟਿਨ ਟਰੂਡੋ

ਓਟਾਵਾ, 22 ਅਕਤੂਬਰ- ਕੈਨੇਡਾ 'ਚ ਹਾਲ ਹੀ ਹੋਈਆਂ ਸੰਸਦੀ ਚੋਣਾਂ ਦੇ ਨਤੀਜੇ ਲਗਭਗ ਸਾਹਮਣੇ ਆ ਚੁੱਕੇ ਹਨ ਅਤੇ ਮੌਜੂਦਾ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਲਿਬਰਲ ਪਾਰਟੀ ਆਫ਼ ਕੈਨੇਡਾ 157 ਸੀਟਾਂ ਦੇ ਨਾਲ ਸਭ ਤੋਂ ਵੱਡੀ ਪਾਰਟੀ ਬਣੇ ਕੇ ਉੱਭਰੀ ਹੈ ਪਰ ਉਹ ਅਜੇ ਵੀ ਬਹੁਮਤ ਦੇ ...

ਪੂਰੀ ਖ਼ਬਰ »

ਸ੍ਰੀ ਦਰਬਾਰ ਸਾਹਿਬ ਨੇੜੇ ਪੁੱਜਾ ਵੱਖ-ਵੱਖ ਦੇਸ਼ਾਂ ਦੇ 90 ਰਾਜਦੂਤਾਂ ਦਾ ਵਫ਼ਦ

ਅੰਮ੍ਰਿਤਸਰ, 22 ਅਕਤੂਬਰ (ਹਰਮਿੰਦਰ ਸਿੰਘ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨਾਲ ਸੰਬੰਧਿਤ ਸਮਾਗਮਾਂ 'ਚ ਹਿੱਸਾ ਲੈਣ ਲਈ ਵੱਖ ਵੱਖ ਦੇਸ਼ਾਂ ਦੇ 90 ਰਾਜਦੂਤ ਸ੍ਰੀ ਹਰਿਮੰਦਰ ਸਾਹਿਬ ਵਿਰਾਸਤੀ ਮਾਰਗ 'ਤੇ ਪਹੁੰਚ ਗਏ ਹਨ ਜਿੱਥੇ ਉਨ੍ਹਾਂ ਦਾ ਗਰਮਜੋਸ਼ੀ ...

ਪੂਰੀ ਖ਼ਬਰ »

ਵੱਖ-ਵੱਖ ਦੇਸ਼ਾਂ ਤੋਂ ਅੰਮ੍ਰਿਤਸਰ ਪਹੁੰਚੇ 90 ਰਾਜਦੂਤਾਂ ਦਾ ਬੈਂਡ ਵਾਜਿਆਂ ਨਾਲ ਕੀਤਾ ਗਿਆ ਸਵਾਗਤ

ਰਾਜਾਸਾਂਸੀ, 22 ਅਕਤੂਬਰ (ਖੀਵਾ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਪ੍ਰਕਾਸ਼ ਪੁਰਬ ਨਾਲ ਸੰਬੰਧਿਤ ਸਮਾਗਮਾਂ 'ਚ ਹਿੱਸਾ ਲੈਣ ਲਈ ਅੱਜ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡੇ 'ਤੇ ਵੱਖ ਵੱਖ ਦੇਸ਼ਾਂ ਤੋਂ 90 ਰਾਜਦੂਤ ਏਅਰ ਇੰਡੀਆ ਦੀ ਉਡਾਣ ਰਾਹੀ ਇੱਥੇ ਪਹੁੰਚੇ। ...

ਪੂਰੀ ਖ਼ਬਰ »

ਰਾਮਨਾਥ ਕੋਵਿੰਦ ਨੇ ਕੀਤੀ ਨੇਪਾਲ ਦੀ ਰਾਸ਼ਟਰਪਤੀ ਨਾਲ ਮੁਲਾਕਾਤ

ਟੋਕੀਓ, 22 ਅਕਤੂਬਰ- ਜਾਪਾਨ ਦੇ ਦੌਰੇ 'ਤੇ ਗਏ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਅੱਜ ਰਾਜਧਾਨੀ ਟੋਕੀਓ 'ਚ ਨੇਪਾਲ ਦੀ ਰਾਸ਼ਟਰਪਤੀ ਵਿਦਿਆ ਦੇਵੀ ਭੰਡਾਰੀ ਨਾਲ ਮੁਲਾਕਾਤ ...

ਪੂਰੀ ਖ਼ਬਰ »

ਕਾਂਗਰਸੀ ਆਗੂ ਵੱਲੋਂ ਮਹਿਲਾ ਡਾਕਟਰ ਨਾਲ ਬਦਸਲੂਕੀ ਕਰਨ ਤੋਂ ਬਾਅਦ ਡਾਕਟਰਾਂ ਨੇ ਕੀਤੀ ਹੜਤਾਲ

ਅਜਨਾਲਾ, 22 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਬੀਤੀ ਰਾਤ ਸਿਵਲ ਹਸਪਤਾਲ ਅਜਨਾਲਾ 'ਚ ਤਾਇਨਾਤ ਸੀਨੀਅਰ ਮਹਿਲਾ ਡਾਕਟਰ ਨਾਲ ਡਿਊਟੀ ਸਮੇਂ ਦੌਰਾਨ ਅਜਨਾਲਾ ਸ਼ਹਿਰ ਦੇ ਇੱਕ ਕਾਂਗਰਸੀ ਆਗੂ ਵੱਲੋਂ ਬਦਸਲੂਕੀ ਕੀਤੀ। ਇਸ ਘਟਨਾ ਤੋਂ ਬਾਅਦ ਗ਼ੁੱਸੇ 'ਚ ਆਏ ਸਮੂਹ ਡਾਕਟਰਾਂ ...

ਪੂਰੀ ਖ਼ਬਰ »

ਭਾਰਤ ਨੇ ਦੱਖਣੀ ਅਫ਼ਰੀਕਾ 'ਤੇ 3-0 ਨਾਲ ਕੀਤਾ ਕਲੀਨ ਸਵੀਪ

ਰਾਂਚੀ, 22 ਅਕਤੂਬਰ- ਰਾਂਚੀ 'ਚ ਖੇਡੇ ਗਏ ਤੀਜੇ ਟੈਸਟ ਮੈਚ 'ਚ ਭਾਰਤੀ ਟੀਮ ਨੇ ਦੱਖਣੀ ਅਫ਼ਰੀਕਾ 'ਤੇ ਇਤਿਹਾਸਕ ਜਿੱਤ ਦਰਜ ਕੀਤੀ। ਮੈਚ ਦੇ ਚੌਥੇ ਦਿਨ ਭਾਰਤੀ ਟੀਮ ਨੂੰ ਜਿੱਤ ਲਈ ਦੋ ਵਿਕਟਾਂ ਦੀ ਲੋੜ ਸੀ। ਚੌਥੇ ਦਿਨ ਦਾ ਮੈਚ ਸ਼ੁਰੂ ਹੋਣ ਤੋਂ ਬਾਅਦ ਦੂਜੇ ਹੀ ਓਵਰ 'ਚ ਭਾਰਤ ਨੇ ...

ਪੂਰੀ ਖ਼ਬਰ »

ਚਿਦੰਬਰਮ ਨੂੰ ਸੁਪਰੀਮ ਕੋਰਟ ਤੋਂ ਮਿਲੀ ਜ਼ਮਾਨਤ

ਨਵੀਂ ਦਿੱਲੀ, 22 ਅਕਤੂਬਰ- ਆਈ. ਐੱਨ. ਐਕਸ. ਮੀਡੀਆ ਮਾਮਲੇ 'ਚ ਸੁਪਰੀਮ ਕੋਰਟ ਨੇ ਕਾਂਗਰਸ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਨੂੰ ਜ਼ਮਾਨਤ ਦੇ ਦਿੱਤੀ ਹੈ। ਅਦਾਲਤ ਨੇ ਉਨ੍ਹਾਂ ਨੂੰ ਸੀ. ਬੀ. ਆਈ. ਦੇ ਕੇਸ 'ਚ ਜ਼ਮਾਨਤ ਦਿੱਤੀ ਹੈ। ਦੱਸ ਦਈਏ ਕਿ ਪੀ. ਚਿਦੰਬਰਮ ...

ਪੂਰੀ ਖ਼ਬਰ »

ਭਾਰਤ-ਪਾਕਿ ਸਰਹੱਦ ਤੋਂ ਪੰਜ ਕਰੋੜ ਰੁਪਏ ਦੀ ਹੈਰੋਇਨ ਬਰਾਮਦ

ਫ਼ਿਰੋਜ਼ਪੁਰ, 22 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਹਿੰਦ-ਪਾਕਿ ਕੌਮਾਂਤਰੀ ਸਰਹੱਦ ਤੋਂ ਬੀ. ਐੱਸ. ਐੱਫ. ਨੇ ਬੀਤੀ ਰਾਤ ਪਾਕਿਸਤਾਨੀ ਤਸਕਰਾਂ ਵਲੋਂ ਭਾਰਤੀ ਖੇਤਰ 'ਚ ਸੁੱਟੀਆਂ ਗਈਆਂ ਹੈਰੋਇਨ ਨਾਲ ਭਰੀਆਂ ਤਿੰਨ ਪਲਾਸਟਿਕ ਦੀਆਂ ਬੋਤਲਾਂ ਬਰਾਮਦ ਕੀਤੀਆਂ ਹਨ। ਬਰਾਮਦ ...

ਪੂਰੀ ਖ਼ਬਰ »

ਰਾਜਨਾਥ ਸਿੰਘ ਅੱਜ ਨੇਵੀ ਕਮਾਂਡਰ ਕਾਨਫ਼ਰੰਸ ਨੂੰ ਕਰਨਗੇ ਸੰਬੋਧਨ

ਨਵੀਂ ਦਿੱਲੀ, 22 ਅਕਤੂਬਰ - ਰੱਖਿਆ ਮੰਤਰੀ ਰਾਜਨਾਥ ਸਿੰਘ ਅੱਜ ਦਿੱਲੀ 'ਚ ਨੇਵੀ ਕਮਾਂਡਰ ਕਾਨਫ਼ਰੰਸ ਨੂੰ ਸੰਬੋਧਨ ...

ਪੂਰੀ ਖ਼ਬਰ »

ਹਿੰਦ-ਪਾਕਿ ਹੁਸੈਨੀਵਾਲਾ ਕੌਮੀ ਸਰਹੱਦ 'ਤੇ ਮੁੜ ਉੱਡੇ ਪਾਕਿ ਡਰੋਨ

ਫ਼ਿਰੋਜ਼ਪੁਰ, 22 ਅਕਤੂਬਰ ( ਜਸਵਿੰਦਰ ਸਿੰਘ ਸੰਧੂ ) - ਹਿੰਦ-ਪਾਕਿ ਹੁਸੈਨੀਵਾਲਾ ਸਰਹੱਦ ਤੇ ਪਾਕਿਸਤਾਨ ਵਾਲੇ ਪਾਸਿਓ ਬੀਤੀ ਦੇਰ ਰਾਤ ਮੁੜ ਡਰੋਨ ਉੱਡਣ ਦੀਆਂ ਖ਼ਬਰਾਂ ਹਨ । ਜਿਨ੍ਹਾਂ ਨੂੰ ਡੇਗਣ ਲਈ ਬੀ.ਐੱਸ.ਐਫ ਵੱਲੋਂ ਕੀਤੀ ਗਈ ਫਾਇਰਿੰਗ ਦੀ ਆਵਾਜ਼ ਸੁਣ ਲੋਕਾਂ ਚ ਦਹਿਸ਼ਤ ...

ਪੂਰੀ ਖ਼ਬਰ »

ਤਾਮਿਲਨਾਡੂ, ਕੇਰਲ ਤੇ ਕਰਨਾਟਕ ਦੇ ਕਈ ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਰੈੱਡ ਅਲਰਟ

ਨਵੀਂ ਦਿੱਲੀ, 22 ਅਕਤੂਬਰ - ਮੌਸਮ ਵਿਭਾਗ ਵੱਲੋਂ ਤਾਮਿਲਨਾਡੂ, ਕੇਰਲ ਤੇ ਕਰਨਾਟਕ ਦੇ ਕਈ ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਰੈੱਡ ਅਲਰਟ ਜਾਰੀ ਕੀਤਾ ਗਿਆ ...

ਪੂਰੀ ਖ਼ਬਰ »

ਬਿਹਾਰ : ਸ਼ੈਲਟਰ ਹੋਮ ਤੋਂ 4 ਲੜਕੀਆਂ ਲਾਪਤਾ

ਪਟਨਾ, 22 ਅਕਤੂਬਰ - ਬਿਹਾਰ ਦੇ ਮੋਤੀਹਾਰੀ ਵਿਖੇ ਸ਼ੈਲਟਰ ਹੋਮ ਤੋਂ ਸ਼ੱਕੀ ਹਾਲਾਤਾਂ 'ਚ 4 ਲੜਕੀਆਂ ਲਾਪਤਾ ਹੋ ਗਈਆਂ। ਹਾਲਾਂਕਿ ਇੱਕ ਲੜਕੀ ਬਾਅਦ ਵਿਚ ਮਿਲ ਗਈ ਹੈ, ਜਦਕਿ ਬਾਕੀ ਲੜਕੀਆਂ ਦੀ ਭਾਲ ਜਾਰੀ ...

ਪੂਰੀ ਖ਼ਬਰ »

ਵਿਅਕਤੀ ਵੱਲੋਂ ਪਤਨੀ ਅਤੇ ਬੇਟੇ ਦਾ ਕਤਲ ਕਰਨ ਤੋਂ ਬਾਅਦ ਖ਼ੁਦਕੁਸ਼ੀ

ਪ੍ਰਯਾਗਰਾਜ, 22 ਅਕਤੂਬਰ - ਉੱਤਰ ਪ੍ਰਦੇਸ਼ ਦੇ ਪ੍ਰਯਾਗਰਾਜ ਵਿਖੇ ਇੱਕ ਵਿਅਕਤੀ ਨੇ ਪਤਨੀ ਅਤੇ ਬੇਟੇ ਦਾ ਕਤਲ ਕਰਨ ਤੋਂ ਬਾਅਦ ਖ਼ੁਦਕੁਸ਼ੀ ਕਰ ਲਈ। ਇਸ ਸਬੰਧੀ ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ...

ਪੂਰੀ ਖ਼ਬਰ »

ਪੀ. ਚਿਦੰਬਰਮ ਦੀ ਜ਼ਮਾਨਤ 'ਤੇ ਸੁਪਰੀਮ ਕੋਰਟ ਦਾ ਫ਼ੈਸਲਾ ਅੱਜ

ਨਵੀਂ ਦਿੱਲੀ, 22 ਅਕਤੂਬਰ - ਸਾਬਕਾ ਕੇਂਦਰੀ ਵਿੱਤ ਮੰਤਰੀ ਪੀ. ਚਿਦੰਬਰਮ ਦੀ ਜ਼ਮਾਨਤ 'ਤੇ ਸੁਪਰੀਮ ਕੋਰਟ ਵੱਲੋਂ ਅੱਜ ਫ਼ੈਸਲਾ ਸੁਣਾਇਆ ...

ਪੂਰੀ ਖ਼ਬਰ »

ਨਿਕੋਬਾਰ ਟਾਪੂ 'ਚ ਆਇਆ ਭੂਚਾਲ

ਨਵੀਂ ਦਿੱਲੀ, 22 ਅਕਤੂਬਰ - ਮੌਸਮ ਵਿਭਾਗ ਅਨੁਸਾਰ ਅੱਜ ਸਵੇਰੇ 6.30 ਵਜੇ ਨਿਕੋਬਾਰ ਟਾਪੂ 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 4.3 ਮਾਪੀ ...

ਪੂਰੀ ਖ਼ਬਰ »

ਸ਼ਬਦ ਗੁਰੂ ਯਾਤਰਾ ਦਾ ਨਾਭਾ ਪਹੁੰਚਣ 'ਤੇ ਸਵਾਗਤ

ਨਾਭਾ, 22 ਅਕਤੂਬਰ (ਕਰਮਜੀਤ ਸਿੰਘ) - ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਬਦ ਗੁਰੂ ਯਾਤਰਾ ਅੱਜ ਤੜਕਸਾਰ 3 ਵਜੇ ਨਾਭਾ ਪਹੁੰਚੀ। ਜਿੱਥੇ ਕਿ ਸੰਗਤਾਂ ਵੱਲੋਂ ਯਾਤਰਾ ਦਾ ਨਿੱਘਾ ਸਵਾਗਤ ਕੀਤਾ ਗਿਆ। ਸ਼ਾਸਤਰਾਂ ਦੇ ਦਰਸ਼ਨਾਂ ਨੂੰ ਲੈ ਕੇ ਸੰਗਤਾਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX