ਤਾਜਾ ਖ਼ਬਰਾਂ


ਪੰਜਾਬ ਚ ਕੋਰੋਨਾ ਵਾਇਰਸ ਨਾਂ ਦੀ ਕੋਈ ਬਿਮਾਰੀ ਨਹੀਂ - ਬਲਬੀਰ ਸਿੱਧੂ
. . .  about 3 hours ago
ਮਹਿਲ ਕਲਾਂ, 26 ਜਨਵਰੀ (ਤਰਸੇਮ ਸਿੰਘ ਚੰਨਣਵਾਲ ) - ਮਹਿਲ ਕਲਾਂ ਬਲਾਕ ਅਧੀਨ ਆਉਂਦੇ ਪਿੰਡ ਰਾਏਸਰ ਵਿਖੇ ਸਿਹਤ ਮੰਤਰੀ ਪੰਜਾਬ ਬਲਬੀਰ ਸਿੰਘ ਸਿੱਧੂ ਨੇ ਪੱਤਰਕਾਰਾਂ ਨਾਲ ਗੱਲਬਾਤ...
ਸੜਕ ਹਾਦਸੇ 'ਚ ਇੱਕ ਪ੍ਰਵਾਸੀ ਮਜ਼ਦੂਰ ਦੀ ਮੌਤ, ਦੂਜਾ ਜ਼ਖ਼ਮੀ
. . .  1 day ago
ਕੁੱਪ ਕਲਾਂ, 26 ਜਨਵਰੀ (ਕੁਲਦੀਪ ਸਿੰਘ ਲਵਲੀ/ਮਨਜਿੰਦਰ ਸਿੰਘ ਸਰੌਦ) ਅੱਜ ਮਲੇਰਕੋਟਲਾ-ਲੁਧਿਆਣਾ ਮਾਰਗ ਤੇ ਪਿੰਡ ਭੋਗੀਵਾਲ ਨੇੜੇ ਗੰਨੇ ਨਾਲ ਲੱਦੀ ਖੜ੍ਹੀ ਟਰਾਲੀ ਨਾਲ ਟਕਰਾਉਣ ਕਾਰਨ ਮੋਟਰਸਾਈਕਲ ਸਵਾਰ ਇੱਕ ਪ੍ਰਵਾਸੀ ਮਜ਼ਦੂਰ ਦੀ ਮੌਤ ਹੋ ਗਈ, ਜਦਕਿ...
ਸੰਤ ਬਾਬਾ ਅਵਤਾਰ ਸਿੰਘ ਕਲਿਆਣ ਸੰਪਰਦਾਇ ਰਾੜਾ ਸਾਹਿਬ ਵਾਲੇ ਹੋਏ ਸਵਰਗਵਾਸ
. . .  1 day ago
ਲੋਹਟਬੱਦੀ, 26 ਜਨਵਰੀ (ਕੁਲਵਿੰਦਰ ਸਿੰਘ ਡਾਂਗੋ) - ਸੰਤ ਬਾਬਾ ਈਸ਼ਰ ਸਿੰਘ ਰਾੜਾ ਸਾਹਿਬ ਵਾਲਿਆਂ ਦੇ ਅਸਥਾਨ ਗੁਰਦਵਾਰਾ ਈਸ਼ਰਸਰ ਸਾਹਿਬ ਪਿੰਡ ਲੋਹਟਬੱਦੀ ਨੇੜੇ ਕਲਿਆਣ ਪੁਲ ਦੇ ਮੁੱਖ ਸੇਵਾਦਾਰ ਸੰਤ ਬਾਬਾ ਅਵਤਾਰ ਸਿੰਘ, 50 ਸਾਲ ਅੱਜ ਆਪਣਾ ਪੰਜ ਭੌਤਿਕ...
ਭੀਮ ਆਰਮੀ ਦਾ ਮੁਖੀ ਚੰਦਰਸ਼ੇਖਰ ਆਜ਼ਾਦ ਗ੍ਰਿਫ਼ਤਾਰ
. . .  1 day ago
ਹੈਦਰਾਬਾਦ, 26 ਜਨਵਰੀ - ਹੈਦਰਾਬਾਦ ਪੁਲਿਸ ਨੇ ਲੰਗਰਹਾਉਸ ਪੁਲਿਸ ਥਾਣੇ ਦੀ ਹੱਦ ਅੰਦਰ ਨਾਗਰਿਕਤਾ ਸੋਧ ਕਾਨੂੰਨ ਅਤੇ ਐਨ.ਆਰ.ਸੀ ਖ਼ਿਲਾਫ਼ ਪ੍ਰਦਰਸ਼ਨ ਵਿਚ ਹਿੱਸਾ ਲੈਣ 'ਤੇ ਭੀਮ ਆਰਮੀ...
22 ਫਰਵਰੀ ਤੋਂ 1 ਮਾਰਚ ਤੱਕ ਭੁਵਨੇਸ਼ਵਰ 'ਚ ਹੋਣਗੀਆਂ 'ਖੇਲੋ ਇੰਡੀਆ ਯੂਨੀਵਰਸਿਟੀ' ਖੇਡਾਂ - ਪ੍ਰਧਾਨ ਮੰਤਰੀ
. . .  1 day ago
ਨਵੀਂ ਦਿੱਲੀ, 26 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਰੇਡਿਓ ਪ੍ਰੋਗਰਾਮ 'ਮਨ ਕੀ ਬਾਤ' ਵਿਚ 'ਖੇਲੋ ਇੰਡੀਆ' ਵਿਚ ਹਿੱਸਾ ਲੈਣ ਵਾਲੇ ਖਿਡਾਰੀਆ ਤੇ ਮੇਜ਼ਬਾਨਾਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਰਾਸ਼ਟਰੀ ਖੇਡਾਂ ਇੱਕ ਅਜਿਹਾ ਅਖਾੜਾ ਹਨ, ਜਿਨ੍ਹਾਂ ਵਿਚ...
ਔਰਤ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  1 day ago
ਖਾਸਾ, 26 ਜਨਵਰੀ (ਗੁਰਨੇਕ ਸਿੰਘ ਪੰਨੂੰ)- ਬੀਤੀ ਰਾਤ ਪਿੰਡ ਖੁਰਮਣੀਆਂ ਵਿਖੇ ਇੱਕ ਔਰਤ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕਰਨ ਦੀ ਖ਼ਬਰ ਪ੍ਰਾਪਤ ਹੋਈ ਹੈ। ਮ੍ਰਿਤਕਾ ਦੀ ਪਹਿਚਾਣ ਕੰਵਲਜੀਤ ਕੌਰ...
ਲੌਂਗੋਵਾਲ ਵਿਖੇ ਵੱਡੇ ਇਕੱਠ ਵਲੋਂ ਢੀਂਡਸਾ ਨੂੰ ਸਮਰਥਨ
. . .  1 day ago
ਲੌਂਗੋਵਾਲ, 26 ਜਨਵਰੀ (ਵਿਨੋਦ, ਸ. ਸ. ਖੰਨਾ)– ਸਾਬਕਾ ਚੇਅਰਮੈਨ ਜੀਤ ਸਿੰਘ ਸਿੱਧੂ ਦੀ ਅਗਵਾਈ ਹੇਠ ਅੱਜ ਗੁਰਦੁਆਰਾ ਯਾਦਗਾਰ ਭਾਈ ਮਨੀ ਸਿੰਘ ਲੌਂਗੋਵਾਲ ਵਿਖੇ ਲੌਂਗੋਵਾਲ ਇਲਾਕੇ ਦੇ ਵਰਕਰਾਂ ਨੇ ਵਿਸ਼ਾਲ ਇਕੱਠ...
ਜਲੰਧਰ ਦੇ ਵਿੱਦਿਅਕ ਅਦਾਰਿਆਂ 'ਚ ਕੱਲ੍ਹ ਛੁੱਟੀ ਦਾ ਐਲਾਨ
. . .  1 day ago
ਜਲੰਧਰ, 26 ਜਨਵਰੀ (ਚਿਰਾਗ਼ ਸ਼ਰਮਾ) - ਗਣਤੰਤਰ ਦਿਵਸ ਮੌਕੇ ਜਲੰਧਰ ਵਿਖੇ ਹੋਏ ਸਮਾਰੋਹ ਦੌਰਾਨ ਪੰਜਾਬ ਦੇ ਜੇਲ੍ਹ ਤੇ ਸਹਿਕਾਰਤਾ ਮੰਤਰੀ ਪੰਜਾਬ ਸੁਖਜਿੰਦਰ ਸਿੰਘ ਰੰਧਾਵਾ ਨੇ ਜਲੰਧਰ...
ਗੁਰਦਾਸਪੁਰ ਦੇ ਵਿੱਦਿਅਕ ਅਦਾਰਿਆਂ ਵਿਚ ਕੱਲ੍ਹ ਹੋਵੇਗੀ ਛੁੱਟੀ
. . .  1 day ago
ਗੁਰਦਾਸਪੁਰ, 26 ਜਨਵਰੀ (ਆਰਿਫ਼) - ਅੱਜ ਗਣਤੰਤਰ ਦਿਵਸ ਮੌਕੇ ਗੁਰਦਾਸਪੁਰ ਦੇ ਵਿੱਦਿਅਕ ਅਦਾਰਿਆਂ ਵਿਚ ਕੱਲ੍ਹ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਬਾਕੀ ਦਫ਼ਤਰ...
ਅਜੇ ਤੱਕ ਰਾਜਾਸਾਂਸੀ ਨਹੀਂ ਪਹੁੰਚੀ ਹਜ਼ੂਰ ਸਾਹਿਬ ਤੋਂ ਆਉਣ ਵਾਲੀ ਉਡਾਣ
. . .  1 day ago
ਰਾਜਾਸਾਂਸੀ, 26 ਜਨਵਰੀ (ਹੇਰ, ਖੀਵਾ) - ਅੰਮ੍ਰਿਤਸਰ ਦੇ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਨਾਂਦੇੜ ਤੋਂ ਸਵੇਰੇ 9 ਵਜੇ ਪਹੁੰਚਣ ਵਾਲੀ ਅਜੇ ਤੱਕ ਨਹੀ ਪਹੁੰਚੀ ਹੈ ਅਜੇ ਤੱਕ ਜਿਸ ਦੇ ਰੋਸ ਵਜੋਂ ਯਾਤਰੂਆਂ ਨੇ ਹਵਾਈ ਅੱਡੇ ਅੰਦਰ ਨਾਅਰੇਬਾਜ਼ੀ ਕੀਤੀ। ਇਸ ਤੋਂ ਇਲਾਵਾ...
ਫਰਨੇਸ ਇਕਾਈ 'ਚ ਧਮਾਕਾ ਦੌਰਾਨ ਇੱਕ ਮਜ਼ਦੂਰ ਦੀ ਮੌਤ, 5 ਝੁਲਸੇ
. . .  1 day ago
ਅਮਲੋਹ, 26 ਜਨਵਰੀ (ਪੱਤਰ ਪ੍ਰੇਰਕ) ਅਮਲੋਹ ਦੇ ਨਜ਼ਦੀਕ ਪੈਂਦੀ ਇਕ ਫਰਨੇਸ ਇਕਾਈ ਵਿਚ ਬੀਤੀ ਦੇਰ ਰਾਤ ਧਮਾਕਾ ਹੋਣ ਕਾਰਨ 6 ਮਜ਼ਦੂਰਾਂ ਦੇ ਝੁਲਸ ਜਾਣ ਦੀ ਖ਼ਬਰ ਹੈ। ਜਿਨ੍ਹਾਂ ਚੋਂ ਇਕ ਮਜ਼ਦੂਰ ਨੇ ਚੰਡੀਗੜ੍ਹ ਦੇ ਸਰਕਾਰੀ ਹਸਪਤਾਲ ਵਿਚ ਇਲਾਜ ਦੌਰਾਨ...
ਟੀਮ ਇੰਡੀਆ ਦੀ ਨਿਊਜ਼ੀਲੈਂਡ ਨੂੰ ਉੱਪਰ 7 ਵਿਕਟਾਂ ਨਾਲ ਜਿੱਤ, ਲੜੀ 'ਚ 2-0 ਦੀ ਲੀਡ
. . .  1 day ago
ਆਕਲੈਂਡ, 26 ਜਨਵਰੀ - ਟੀਮ ਇੰਡੀਆ ਨੇ ਦੂਸਰੇ ਟੀ-20 ਵਿਚ ਨਿਊਜ਼ੀਲੈਂਡ ਨੂੰ 7 ਵਿਕਟਾਂ ਨਾਲ ਹਰਾ ਦਿੱਤਾ। ਟਾਸ ਜਿੱਤ ਕੇ ਪਹਿਲਾ ਬੱਲੇਬਾਜ਼ੀ ਕਰਦਿਆ ਨਿਊਜ਼ੀਲੈਂਡ ਦੀ ਟੀਮ ਨਿਰਧਾਰਿਤ 20...
ਮੋਬਾਈਲ ਟਾਵਰ ਤੋਂ 24 ਬੈਟਰੇ ਚੋਰੀ
. . .  1 day ago
ਜਗਦੇਵ ਕਲਾਂ, 26 ਜਨਵਰੀ (ਸ਼ਰਨਜੀਤ ਸਿੰਘ ਗਿੱਲ)- ਪੁਲਿਸ ਥਾਣਾ ਝੰਡੇਰ ਤਹਿਤ ਪੈਂਦੇ ਪਿੰਡ ਤੇੜਾ ਕਲਾਂ ਵਿਖੇ ਬੀਤੀ ਰਾਤ ਚੋਰਾਂ ਨੇ ਮੋਬਾਈਲ ਟਾਵਰ ਤੋਂ 24 ਦੇ ਕਰੀਬ ਬੈਟਰੇ...
ਗਣਤੰਤਰ ਦਿਵਸ 'ਤੇ ਬੀ.ਐੱਸ.ਐਫ ਅਤੇ ਪਾਕਿ ਰੇਂਜਰਾਂ ਵਿਚਕਾਰ ਨਹੀਂ ਹੋਈਆਂ ਮਠਿਆਈ ਦਾ ਆਦਾਨ ਪ੍ਰਦਾਨ
. . .  1 day ago
ਅੰਮ੍ਰਿਤਸਰ, 26 ਜਨਵਰੀ (ਸੁਰਿੰਦਰ ਕੋਛੜ) - ਗਣਤੰਤਰ ਦਿਵਸ ਮੌਕੇ ਅਟਾਰੀ ਵਾਹਗਾ ਸਰਹੱਦ 'ਤੇ ਬੀ.ਐੱਸ.ਐਫ ਤੇ ਪਾਕਿ ਰੇਂਜਰਾਂ ਵਿਚਕਾਰ ਮਠਿਆਈ ਦਾ ਆਦਾਨ ਪ੍ਰਦਾਨ ਨਹੀਂ...
ਦੂਸਰੇ ਟੀ-20 'ਚ ਭਾਰਤ ਨੇ ਨਿਊਜ਼ੀਲੈਂਡ ਨੂੰ 7 ਵਿਕਟਾਂ ਨਾਲ ਦਿੱਤੀ ਕਰਾਰੀ ਹਾਰ
. . .  1 day ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਭਾਰਤ ਦਾ ਤੀਸਰਾ ਖਿਡਾਰੀ (ਸ਼੍ਰੇਅਸ ਅਈਅਰ) 44 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : 15 ਓਵਰਾਂ ਤੋਂ ਬਾਅਦ ਭਾਰਤ 103/2
. . .  1 day ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਕੇ.ਐੱਲ.ਰਾਹੁਲ ਨੇ ਠੋਕਿਆ ਲਗਾਤਾਰ ਦੂਸਰਾ ਅਰਧ ਸੈਂਕੜਾ
. . .  1 day ago
ਹਿਮਾਚਲ ਪ੍ਰਦੇਸ਼ ਦੇ ਕੇਲਾਂਗ 'ਚ ਲਹਿਰਾਇਆ ਗਿਆ ਤਿਰੰਗਾ
. . .  1 day ago
ਅੰਮ੍ਰਿਤਸਰ ਦੇ ਸਾਰੇ ਸਕੂਲਾਂ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  1 day ago
ਗਣਤੰਤਰ ਦਿਵਸ ਮੌਕੇ ਡਿਪਟੀ ਸਪੀਕਰ ਅਜੈਬ ਸਿੰਘ ਭੱਟੀ ਨੇ ਫ਼ਰੀਦਕੋਟ ਵਿਖੇ ਲਹਿਰਾਇਆ ਤਿਰੰਗਾ
. . .  1 day ago
ਪਠਾਨਕੋਟ ਦੇ ਸਾਰੇ ਸਕੂਲਾਂ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  1 day ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : 7 ਓਵਰਾਂ ਤੋਂ ਬਾਅਦ ਭਾਰਤ 42/2
. . .  1 day ago
ਇੱਕ ਵਾਰ ਫਿਰ ਨੌਜਵਾਨਾਂ ਨੂੰ ਸਮਾਰਟ ਫੋਨ ਦੇਣ ਦਾ ਵਾਅਦਾ ਨਹੀਂ ਪੂਰਾ ਕਰ ਸਕੀ ਪੰਜਾਬ ਸਰਕਾਰ
. . .  1 day ago
ਫ਼ਤਿਹਗੜ੍ਹ ਸਾਹਿਬ ਵਿਖੇ ਰਾਸ਼ਟਰੀ ਝੰਡੇ ਦਾ ਅਪਮਾਨ
. . .  1 day ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਨਿਊਜ਼ੀਲੈਂਡ ਨੇ ਭਾਰਤ ਨੂੰ ਜਿੱਤ ਲਈ ਦਿੱਤਾ 133 ਦੌੜਾਂ ਦਾ ਟੀਚਾ
. . .  1 day ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਨਿਊਜ਼ੀਲੈਂਡ ਦਾ ਪੰਜਵਾਂ ਖਿਡਾਰੀ (ਟੇਲਰ) 18 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : 19 ਓਵਰਾਂ ਤੋਂ ਬਾਅਦ ਨਿਊਜ਼ੀਲੈਂਡ 123/4
. . .  1 day ago
ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸਬਰਵਾਲ ਵਲੋਂ 27 ਜਨਵਰੀ ਨੂੰ ਤਰਨਤਾਰਨ ਦੇ ਸਾਰੇ ਸਕੂਲਾਂ 'ਚ ਛੁੱਟੀ ਦਾ ਐਲਾਨ
. . .  1 day ago
ਗਣਤੰਤਰ ਦਿਵਸ ਮੌਕੇ ਆਸਾਮ 'ਚ ਹੋਏ ਕਈ ਧਮਾਕੇ
. . .  1 day ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : 15 ਓਵਰਾਂ ਤੋਂ ਬਾਅਦ ਨਿਊਜ਼ੀਲੈਂਡ 94/4
. . .  1 day ago
ਸ਼ਾਹਕੋਟ ਦੇ ਸਕੂਲਾਂ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  1 day ago
ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ
. . .  1 day ago
ਵਿਧਾਇਕ ਡੈਨੀ ਬੰੰਡਾਲਾ ਨੇ ਜੰਡਿਆਲਾ ਵਿਖੇ ਲਹਿਰਾਇਆ ਝੰਡਾ
. . .  1 day ago
ਡੇਰਾ ਬਾਬਾ ਨਾਨਕ ਵਿਖੇ ਗਣਤੰਤਰ ਦਿਵਸ ਮੌਕੇ ਐੱਸ. ਡੀ. ਐੱਮ. ਨੇ ਲਹਿਰਾਇਆ ਕੌਮੀ ਝੰਡਾ
. . .  1 day ago
ਗਣਤੰਤਰ ਦਿਵਸ ਮੌਕੇ ਪ੍ਰਦੀਪ ਕੁਮਾਰ ਸੱਭਰਵਾਲ ਡਿਪਟੀ ਕਮਿਸ਼ਨਰ ਤਰਨਤਾਰਨ ਨੇ ਲਹਿਰਾਇਆ ਤਿਰੰਗਾ
. . .  1 day ago
ਸ੍ਰੀ ਅਨੰਦਪੁਰ ਸਾਹਿਬ ਵਿਖੇ ਗਣਤੰਤਰ ਦਿਵਸ ਮੌਕੇ ਉਪ ਮੰਡਲ ਮੈਜਿਸਟ੍ਰੇਟ ਮੈਡਮ ਕਨੂ ਗਰਗ ਨੇ ਕੌਮੀ ਝੰਡਾ ਲਹਿਰਾਇਆ
. . .  1 day ago
ਮਾਨਸਾ ਜ਼ਿਲ੍ਹੇ ਦੇ ਵਿੱਦਿਅਕ ਅਦਾਰਿਆਂ 'ਚ ਭਲਕੇ ਛੁੱਟੀ ਦਾ ਐਲਾਨ
. . .  1 day ago
ਗਣਤੰਤਰ ਦਿਵਸ ਮੌਕੇ ਫ਼ਾਜ਼ਿਲਕਾ 'ਚ ਡਿਪਟੀ ਕਮਿਸ਼ਨ ਮਨਪ੍ਰੀਤ ਸਿੰਘ ਛਤਵਾਲ ਨੇ ਲਹਿਰਾਇਆ ਤਿਰੰਗਾ
. . .  1 day ago
ਗੜ੍ਹਸ਼ੰਕਰ ਵਿਖੇ ਐੱਸ. ਡੀ. ਐੱਮ. ਹਰਬੰਸ ਸਿੰਘ ਨੇ ਲਹਿਰਾਇਆ ਤਿਰੰਗਾ
. . .  1 day ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  1 day ago
ਗਣਤੰਤਰ ਦਿਵਸ ਪਰੇਡ ਖ਼ਤਮ ਹੋਣ ਮਗਰੋਂ ਰਾਜਪਥ 'ਤੇ ਪੈਦਲ ਚੱਲ ਕੇ ਪ੍ਰਧਾਨ ਮੰਤਰੀ ਮੋਦੀ ਨੇ ਲੋਕਾਂ ਦਾ ਕੀਤਾ ਸਵਾਗਤ
. . .  1 day ago
ਪਰੇਡ ਖ਼ਤਮ ਹੋਣ ਤੋਂ ਬਾਅਦ ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਬ੍ਰਾਜ਼ੀਲ ਦੇ ਰਾਸ਼ਟਰਪਤੀ ਜੇਯਰ ਬੋਲਸੋਨਾਰ ਰਾਜਪਥ ਤੋਂ ਹੋਏ ਰਵਾਨਾ
. . .  1 day ago
ਬੀ. ਐੱਸ. ਐੱਫ. ਵਲੋਂ ਅਟਾਰੀ ਸਰਹੱਦ 'ਤੇ ਲਹਿਰਾਇਆ ਗਿਆ ਤਿਰੰਗਾ
. . .  1 day ago
ਰਾਸ਼ਟਰੀ ਗਾਣ ਨਾਲ ਖ਼ਤਮ ਹੋਈ ਗਣਤੰਤਰ ਦਿਵਸ ਪਰੇਡ
. . .  1 day ago
ਗਣਤੰਤਰ ਦਿਵਸ ਮੌਕੇ ਰਾਜਪਥ 'ਤੇ ਜਗੁਆਰ ਜਹਾਜ਼ ਨੇ ਕੀਤਾ ਮਾਰਚ ਪਾਸਟ
. . .  1 day ago
ਐੱਸ. ਯੂ.-30 ਅਤੇ ਐੱਮ. ਕੇ. ਆਈ. ਜਹਾਜ਼ਾਂ ਨੇ ਆਸਮਾਨ 'ਚ ਦਿਖਾਈ ਕਰਤਬ, ਬਣਾਇਆ ਤ੍ਰਿਸ਼ੂਲ
. . .  1 day ago
ਗਣਤੰਤਰ ਦਿਵਸ ਮੌਕੇ ਰਾਜਪਥ 'ਤੇ ਦਮਦਾਰ ਚਿਨੂਕ ਅਤੇ ਅਪਾਚੇ ਹੈਲੀਕਾਪਟਰਾਂ ਨੇ ਆਸਮਾਨ 'ਚ ਦਿਖਾਇਆ ਦਮ
. . .  1 day ago
ਗਣਤੰਤਰ ਦਿਵਸ ਮੌਕੇ ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਨੇ ਲਹਿਰਾਇਆ ਤਿਰੰਗਾ
. . .  1 day ago
ਮਾਨਸਾ ਵਿਖੇ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਲਹਿਰਾਇਆ ਕੌਮੀ ਝੰਡਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 6 ਕੱਤਕ ਸੰਮਤ 551

ਦਿੱਲੀ

ਦੀਵਾਲੀ ਕਾਰਨ ਬਾਜ਼ਾਰਾਂ ਵਿਚ ਰੌਣਕ ਵਧੀ

ਨਵੀਂ ਦਿੱਲੀ, 21 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਦੀਵਾਲੀ ਦੇ ਤਿਉਹਾਰ ਪ੍ਰਤੀ ਦਿੱਲੀ ਦੇ ਸਾਰੇ ਬਾਜ਼ਾਰ ਪੂਰੀ ਤਰ੍ਹਾਂ ਨਾਲ ਸਜ-ਧਜ ਗਏ ਹਨ ਅਤੇ ਲੋਕ ਇਨ੍ਹਾਂ ਬਾਜ਼ਾਰਾਂ ਵਿਚ ਜਾ ਕੇ ਖੂਬ ਖ਼ਰੀਦਦਾਰੀ ਕਰ ਰਹੇ ਹਨ | ਉੱਧਰ ਬਾਜ਼ਾਰਾਂ ਦੇ ਦੁਕਾਨਦਾਰ ਗਾਹਕਾਂ ਨੂੰ ਲੁਭਾਉਣ ਲਈ ਤਰ੍ਹਾਂ-ਤਰ੍ਹਾਂ ਦੇ ਸਜਾਵਟੀ ਸਾਮਾਨ ਨੂੰ ਦੁਕਾਨਦਾਰ ਪ੍ਰਦਰਸ਼ਿਤ ਕਰ ਰਹੇ ਹਨ | ਬਾਜ਼ਾਰ 'ਚ ਵਿਸ਼ੇਸ਼ ਕਰਕੇ ਅਨੇਕਾਂ ਡਿਜ਼ਾਇਨਦਾਰ ਲੜੀਆਂ ਦੀ ਖੂਬ ਭਰਮਾਰ ਹੈ, ਜਿਨ੍ਹਾਂ ਵਿਚ ਲਾਲ, ਪੀਲਾ ਤੇ ਹਰਾ ਰੰਗ ਖੂਬ ਵਿਕ ਰਿਹਾ ਹੈ | ਇਸ ਦੇ ਨਾਲ ਵੱਖ-ਵੱਖ ਡਿਜ਼ਾਇਨਾਂ ਵਾਲੇ ਦੀਵਿਆਂ ਵੀ ਲੋਕ ਖੂਬ ਖ਼ਰੀਦਦਾਰੀ ਕਰ ਰਹੇ ਹਨ |

ਡਾ: ਹਰਮੀਤ ਸਿੰਘ ਦੁਆਰਾ ਸੰਪਾਦਿਤ 'ਸ੍ਰੀ ਗੁਰੂ ਨਾਨਕ ਪ੍ਰਕਾਸ਼' ਵਿਸ਼ੇ 'ਤੇ ਹੋਇਆ ਸੈਮੀਨਾਰ

ਨਵੀਂ ਦਿੱਲੀ, 21 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਪੰਜਾਬੀ ਲੋਕ ਮੰਚ ਦਿੱਲੀ ਵਲੋਂ ਗੰਡਾ ਸਿੰਘ ਕਸ਼ੱਤਰੀਆ ਟਾਂਕ ਟਰੱਸਟ ਦੇ ਸਹਿਯੋਗ ਨਾਲ ਡਾ: ਹਰਮੀਤ ਸਿੰਘ ਦੁਆਰਾ ਸੰਪਾਦਿਤ ਭਾਈ ਸੰਤੋਖ ਸਿੰਘ ਰਚਿਤ 'ਸ੍ਰੀ ਗੁਰੂ ਨਾਨਕ ਪ੍ਰਕਾਸ਼' ਦੀ ਸਰਲ ਵਿਆਖਿਆ ਤੇ ਸੈਮੀਨਾਰ ...

ਪੂਰੀ ਖ਼ਬਰ »

ਸ਼ਰਾਰਤੀ ਅਨਸਰਾਂ ਵਲੋਂ ਮੰਦਰ ਦੀ ਭੰਨ-ਤੋੜ

ਚੁਗਿੱਟੀ/ਜੰਡੂਸਿੰਘਾ, 21 ਅਕਤੂਬਰ (ਨਰਿੰਦਰ ਲਾਗੂ)-ਸਥਾਨਕ ਮੁਹੱਲਾ ਚੁਗਿੱਟੀ ਦੇ ਸ਼ਮਸ਼ਾਨਘਾਟ ਨੇੜੇ ਇਕ ਮੰਦਰ ਨੂੰ ਸ਼ਰਾਰਤੀ ਅਨਸਰਾਂ ਵਲੋਂ ਨੁਕਸਾਨ ਪਹੁੰਚਾਉਂਦੇ ਹੋਏ ਅੰਦਰ ਪਏ ਸਾਮਾਨ ਦੀ ਵੀ ਭੰਨ-ਤੋੜ ਕੀਤੀ ਗਈ | ਇਸ ਸਬੰਧੀ ਮਹੇਸ਼ ਤੇ ਰਮੇਸ਼ ਨੇ ਦੱਸਿਆ ਕਿ ...

ਪੂਰੀ ਖ਼ਬਰ »

ਪੰਜਾਬ 'ਚ ਅਗੇਤੀ ਕਣਕ ਦੀ ਬਿਜਾਈ ਸ਼ੁਰੂ

ਕੌਹਰੀਆਂ, 21 ਅਕਤੂਬਰ (ਮਾਲਵਿੰਦਰ ਸਿੰਘ ਸਿੱਧੂ) - ਮਾਲਵਾ ਪੱਟੀ 'ਚ ਝੋਨੇ ਤੇ ਬਾਸਮਤੀ ਦੀ ਕਟਾਈ ਜ਼ੋਰਾਂ 'ਤੇ ਹੈ | ਝੋਨੇ ਵਾਲੇ ਖੇਤ ਜਿਵੇਂ ਹੀ ਖ਼ਾਲੀ ਹੋ ਰਹੇ ਹਨ ਕਿਸਾਨਾਂ ਨੇ ਅਗੇਤੀ ਕਣਕ ਦੀ ਬਿਜਾਈ ਸ਼ੁਰੂ ਕਰ ਦਿੱਤੀ ਹੈ | ਕਿਸਾਨਾਂ ਨੇ ਦੱਸਿਆ ਕਿ ਕਣਕ ਦੀਆਂ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਜੀ ਦੇ ਉਦੇਸ਼ਾਂ, ਜੀਵਨੀ ਤੇ ਫਲਸਫ਼ੇ 'ਤੇ ਲਿਖੀ ਉਰਦੂ ਸ਼ਾਇਰੀ ਨੂੰ ਕੀਤਾ ਲਿਪੀਬੰਦ

ਅੰਮਿ੍ਤਸਰ, 21 ਅਕਤੂਬਰ (ਸੁਰਿੰਦਰ ਕੋਛੜ)-ਜੰਮੂ ਕਸ਼ਮੀਰ ਦੇ ਜ਼ਿਲ੍ਹਾ ਪੁਣਛ ਦੀ ਤਹਿਸੀਲ ਮੰਧੇਰ ਦੇ ਰਹਿਣ ਵਾਲੇ ਡਾ: ਸਈਦ ਹੁਸੈਨ ਅੱਬਾਸ ਵਲੋਂ ਆਪਣੇ ਗਾਈਡ ਪ੍ਰੋ. ਨਾਸਿਰ ਨਕਵੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਲਿਖੀ ਪੁਸਤਕ 'ਬਾਬਾ ਗੁਰੂ ਨਾਨਕ ਸੇ ਉਰਦੂ ਸ਼ੋਅਰਾ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਲੰਧਰ ਤੋਂ ਸੁਲਤਾਨਪੁਰ ਲੋਧੀ ਤੱਕ ਕੱਢੀ 'ਸਾਈਕਲ ਚੇਤਨਾ ਰੈਲੀ'

ਜਲੰਧਰ, 21 ਅਕਤੂਬਰ (ਐੱਮ.ਐੱਸ. ਲੋਹੀਆ)-ਨੌਜਵਾਨਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਫਲਸਫ਼ੇ ਤੋਂ ਜਾਣੂ ਕਰਵਾਉਣ, ਚੰਗੀ ਸਿਹਤ ਤੇ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਦੇ ਨਾਲ-ਨਾਲ ਵਾਤਾਵਰਨ ਦੀ ਸਾਂਭ ਸੰਭਾਲ ਪ੍ਰਤੀ ਸੁਚੇਤ ਕਰਨ ਲਈ ਅਕਾਲ ਅੱਖਾਂ ਦੇ ...

ਪੂਰੀ ਖ਼ਬਰ »

65ਵੀਆਂ ਪੰਜਾਬ ਸਕੂਲ ਖੇਡਾਂ ਦੇ ਜਿਮਨਾਸਟਿਕ ਮੁਕਾਬਲੇ 'ਚੋਂ ਸਾਰਥਕ ਵਾਲੀਆ ਸਰਬੋਤਮ ਜਿਮਨਾਸਟ ਬਣਿਆ

ਜਲੰਧਰ, 21 ਅਕਤੂਬਰ (ਜਤਿੰਦਰ ਸਾਬੀ)-65ਵੀਆਂ ਪੰਜਾਬ ਸਕੂਲ ਖੇਡਾਂ ਦੇ ਜਿਮਨਾਸਟਿਕ ਅੰਡਰ 14, 17 ਤੇ 19 ਸਾਲ ਵਰਗ ਦੇ ਮੁਕਾਬਲੇ ਜੋ ਸਪੋਰਟਸ ਸਕੂਲ ਜਲੰਧਰ ਦੇ ਹਾਲ ਵਿਖੇ ਕਰਵਾਏ ਜਾ ਰਹੇ ਹਨ | ਇਨ੍ਹਾਂ ਖੇਡਾਂ 'ਚ ਅੱਜ ਖਿਡਾਰੀਆਂ ਨੂੰ ਅਸ਼ੀਰਵਾਦ ਦੇਣ ਲਈ ਸੀਨੀਅਰ ਸਾਈ ਹਾਕੀ ...

ਪੂਰੀ ਖ਼ਬਰ »

ਡੀ.ਸੀ. ਵਲੋਂ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਜਾਗਰੂਕਤਾ ਵੈਨਾਂ ਰਵਾਨਾ

ਜਲੰਧਰ, 21 ਅਕਤੂਬਰ (ਚੰਦੀਪ ਭੱਲਾ)-ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਨਾ ਸਾੜਨ ਪ੍ਰਤੀ ਜਾਗਰੂਕ ਕਰਨ ਲਈ ਡਿਪਟੀ ਕਮਿਸ਼ਨਰ ਜਲੰਧਰ ਵਰਿੰਦਰ ਕੁਮਾਰ ਸ਼ਰਮਾ ਵਲੋਂ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੀਆਂ 6 ਅਤਿ ਆਧੁਨਿਕ ਪ੍ਰਚਾਰ ਵੈਨਾਂ ਨੂੰ ਹਰੀ ਝੰਡੀ ਦੇ ਕੇ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਤੈਰਾਕੀ ਮੁਕਾਬਲੇ 'ਚੋਂ ਪਾਵਨੀ ਨੇ ਤਿੰਨ ਸੋਨ ਤਗਮੇ ਜਿੱਤੇ

ਜਲੰਧਰ, 21 ਅਕਤੂਬਰ (ਜਤਿੰਦਰ ਸਾਬੀ)-41ਵੀਆਂ ਜ਼ਿਲ੍ਹਾ ਪ੍ਰਾਇਮਰੀ ਸਕੂਲ ਖੇਡਾਂ ਤੈਰਾਕੀ 'ਚ ਸਵਾਮੀ ਸੰਤ ਦਾਸ ਪਬਲਿਕ ਸਕੂਲ ਦੀ ਪਹਿਲੀ ਜਮਾਤ ਦੀ ਵਿਦਿਆਰਥਣ ਪਾਵਨੀ ਨੇ 3 ਸੋਨ ਤਗਮੇ ਪ੍ਰਾਪਤ ਕੀਤੇ | ਪਾਵਨੀ ਨੇ ਪਹਿਲਾ ਸੋਨ ਤਮਗਾ 50 ਮੀਟਰ ਬਰੈਸਟ ਸਟਰੋਕ 'ਚ, ਦੂਜਾ ਸੋਨ ...

ਪੂਰੀ ਖ਼ਬਰ »

ਕੈਪਟਨ ਵਲੋਂ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਕਣਕ ਦਾ ਬੀਜ ਮੁਫ਼ਤ ਮੁਹੱਈਆ ਕਰਵਾਉਣ ਲਈ 5 ਕਰੋੜ ਰੁਪਏ ਦੀ ਪ੍ਰਵਾਨਗੀ

ਚੰਡੀਗੜ੍ਹ, 21 ਅਕਤੂਬਰ (ਅਜੀਤ ਬਿਊਰੋ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਕਿਸਾਨਾਂ ਨੂੰ ਕਣਕ ਦਾ 25,000 ਕੁਇੰਟਲ ਬੀਜ ਮੁਫ਼ਤ ਮੁਹੱਈਆ ਕਰਵਾਉਣ ਲਈ ਅੱਜ ਮੁੱਖ ਮੰਤਰੀ ਰਾਹਤ ਫ਼ੰਡ 'ਚੋਂ 5 ਕਰੋੜ ਰੁਪਏ ਖੇਤੀਬਾੜੀ ਵਿਭਾਗ ਨੂੰ ਜਾਰੀ ...

ਪੂਰੀ ਖ਼ਬਰ »

ਦੀਵਾਲੀ ਬੰਪਰ ਦੇ ਜੇਤੂਆਂ ਸਮੇਤ ਚਾਲੂ ਸਾਲ ਦੌਰਾਨ ਪੰਜਾਬ ਲਾਟਰੀ ਵਲੋਂ 12 ਕਰੋੜਪਤੀ ਬਣਨਗੇ

ਚੰਡੀਗੜ੍ਹ, 21 ਅਕਤੂਬਰ (ਅਜੀਤ ਬਿਊਰੋ)-ਪੰਜਾਬ ਸਰਕਾਰ ਵਲੋਂ ਵਿਸ਼ੇਸ਼ ਮੌਕਿਆਂ 'ਤੇ ਜਾਰੀ ਕੀਤੇ ਜਾਂਦੇ ਲਾਟਰੀ ਬੰਪਰਾਂ ਦੇ ਸਾਲ 2019 'ਚ ਹੁਣ ਤੱਕ ਦੇ 10 ਕਰੋੜਪਤੀ ਜੇਤੂ ਉਹ ਵਿਅਕਤੀ ਹਨ, ਜਿਨ੍ਹਾਂ ਬਹੁਤ ਆਸਾਂ ਤੇ ਉਮੀਦਾਂ ਨਾਲ ਟਿਕਟਾਂ ਖ਼ਰੀਦੀਆਂ ਸਨ ਤੇ ਕਰੋੜਪਤੀ ...

ਪੂਰੀ ਖ਼ਬਰ »

ਨੌਸਰਬਾਜ਼ ਨੌਜਵਾਨ ਤੋਂ 10 ਹਜ਼ਾਰ, ਏ.ਟੀ.ਐਮ. ਕਾਰਡ ਅਤੇ ਮੋਬਾਈਲ ਲੈ ਕੇ ਹੋਏ ਰਫੂ-ਚੱਕਰ

ਨਕੋਦਰ, 21 ਅਕਤੂਬਰ (ਗੁਰਵਿੰਦਰ ਸਿੰਘ)-ਨੌਸਰਬਾਜ਼ ਐਸ. ਬੀ. ਆਈ. ਦੇ ਏ. ਟੀ. ਐਮ. 'ਚ ਪੈਸੇ ਜਮ੍ਹਾਂ ਕਰਵਾਉਣ ਆਏ ਇਕ ਨੌਜਵਾਨ ਤੋਂ ਉਸ ਦੀ ਜੇਬ 'ਚੋਂ 10 ਹਜ਼ਾਰ ਰੁਪਏ, ਏ. ਟੀ. ਐਮ. ਕਾਰਡ ਅਤੇ ਇਕ ਮੋਬਾਈਲ ਲੈ ਕੇ ਰਫੂ ਚੱਕਰ ਹੋ ਗਏ | ਨੌਸਰਬਾਜ਼ਾਂ ਨੇ ਉਸ ਦੇ ਏ. ਟੀ. ਐਮ. ਦੀ ਵਰਤੋਂ ...

ਪੂਰੀ ਖ਼ਬਰ »

ਮੁਲਾਜਮਾਂ ਵਲੋਂ 24 ਨੂੰ ਕਾਲੀ ਦੀਵਾਲੀ ਮਨਾਉਣ ਦਾ ਫੈਸਲਾ

ਲੁਧਿਆਣਾ, 21 ਅਕਤੂਬਰ (ਸਲੇਮਪੁਰੀ)-ਸੂਬਾਈ ਮੁਲਾਜ਼ਮ ਆਗੂ ਗੁਰਨਾਮ ਸਿੰਘ ਵਿਰਕ, ਸੁਖਵਿੰਦਰ ਸਿੰੰਘ ਤੇ ਮਹਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਸਮੂਹ ਸਰਕਾਰੀ ਵਿਭਾਗਾਂ 'ਚ ਤੈਨਾਤ ਦਫ਼ਤਰੀ ਕਾਮਿਆਂ ਸਮੇਤ ਸਾਰੇ ਮੁਲਾਜਮਾਂ ਦੀ ਜਥੇਬੰਦੀ ਸਾਂਝਾ ਮੁਲਾਜ਼ਮ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ 28ਵੀਂ ਪ੍ਰਭਾਤ ਫੇਰੀ ਕਸ਼ਮੀਰ ਸਿੰਘ ਦੇ ਗ੍ਰਹਿ ਪੁੱਜੀ

ਸ਼ਾਹਬਾਦ ਮਾਰਕੰਡਾ, 21 ਅਕਤੂਬਰ (ਅਵਤਾਰ ਸਿੰਘ)- ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੋਜ਼ਾਨਾ ਅੰਮਿ੍ਤ ਵੇਲੇ ਸਥਾਨਕ ਦੋਵੇਂ ਗੁਰਦੁਆਰਾ ਸਾਹਿਬਾਨਾਂ ਤੋਂ ਪ੍ਰਭਾਤ ਫੇਰੀਆਂ ਕੱਢੀਆਂ ਜਾ ਰਹੀਆਂ ਹਨ | 28ਵੀਂ ਪ੍ਰਭਾਤ ਫੇਰੀ ਸਥਾਨਕ ...

ਪੂਰੀ ਖ਼ਬਰ »

ਵਿਰੋਧੀ ਆਵਾਜ਼ਾਂ ਨੂੰ ਬੰਦ ਕਰਨ ਲਈ ਡਰ ਦਾ ਮਾਹੌਲ ਬਣਾ ਰਹੇ ਨੇ ਸਿਰਸਾ -ਜੀ. ਕੇ.

ਨਵੀਂ ਦਿੱਲੀ, 21 ਅਕਤੂਬਰ (ਜਗਤਾਰ ਸਿੰਘ)- ਮਾਹੌਲ ਖਰਾਬ ਹੋਣ ਦੇ ਖਦਸ਼ਾ ਜਤਾਉਂਦੇ ਹੋਏ ਦਿੱਲੀ ਗੁਰਦੁਆਰਾ ਕਮੇਟੀ ਦੇ ਜਨਰਲ ਇਜਲਾਸ 'ਚ ਸ਼ਾਮਿਲ ਹੋਣ ਤੋਂ ਪਾਸਾ ਵੱਟਣ ਵਾਲੇ ਜਾਗੋ ਪਾਰਟੀ ਦੇ ਮੁਖੀ ਮਨਜੀਤ ਸਿੰਘ ਜੀ.ਕੇ. (ਸਾਬਕਾ ਪ੍ਰਧਾਨ ਦਿੱਲੀ ਕਮੇਟੀ) ਨੇ ਕਮੇਟੀ ...

ਪੂਰੀ ਖ਼ਬਰ »

ਮੋਟਰਸਾਈਕਲ ਦੀ ਟੱਕਰ ਨਾਲ ਇਕ ਦੀ ਮੌਤ

ਫ਼ਤਿਹਾਬਾਦ, 21 ਅਕਤੂਬਰ (ਹਰਬੰਸ ਸਿੰਘ ਮੰਡੇਰ)- ਫ਼ਤਿਹਾਬਾਦ ਜ਼ਿਲ੍ਹੇ ਦੇ ਪਿੰਡ ਅਯਾਲਕੀ ਨੇੜੇ ਇਕ ਮੋਟਰਸਾਈਕਲ ਨੇ ਪੈਦਲ ਜਾ ਰਹੇ ਵਿਅਕਤੀ ਨੂੰ ਟੱਕਰ ਮਾਰੀ | ਮੋਟਰਸਾਈਕਲ ਦੀ ਲਪੇਟ ਵਿਚ ਆਏ ਵਿਅਕਤੀ ਦੀ ਮੌਕੇ 'ਤੇ ਹੀ ਮੌਤ ਹੋ ਗਈ | ਪੁਲਿਸ ਨੂੰ ਦਿੱਤੀ ਸ਼ਿਕਾਇਤ ...

ਪੂਰੀ ਖ਼ਬਰ »

ਗਰੀਨ ਪਟਾਕਿਆਂ ਦੇ ਨਾ ਮਿਲਣ ਕਾਰਨ ਲੋਕ ਪ੍ਰੇਸ਼ਾਨ

ਨਵੀਂ ਦਿੱਲੀ, 22 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਦੀਵਾਲੀ ਦੇ ਤਿਉਹਾਰ ਆਉਣ ਤੇ ਥੋੜ੍ਹੇ ਦਿਨ ਹੀ ਬਚੇ ਹਨ ਪਰ ਬਾਜ਼ਾਰਾਂ ਵਿਚ ਕਿਸੇ ਵੀ ਕਿਸਮ ਦੇ ਪਟਾਕਿਆਂ ਦਾ ਕੋਈ ਬੋਲਬਾਲਾ ਨਹੀਂ ਹੈ | ਆਮ ਤੌਰ 'ਤੇ ਗਰੀਨ ਪਟਾਕਿਆਂ ਦੇ ਆਉਣ ਦੀ ਗੱਲ ਕੀਤੀ ਜਾ ਰਹੀ ਹੈ ਪਰ ਇਹ ਪਟਾਕੇ ...

ਪੂਰੀ ਖ਼ਬਰ »

ਭਾਈ ਵੀਰ ਸਿੰਘ ਸਾਹਿਤ ਸਦਨ ਵਿਖੇ ਪ੍ਰੀਕਸ਼ਿਤ ਸਾਹਨੀ ਦੀ ਲਿਖੀ ਪੁਸਤਕ 'ਤੇ ਹੋਈ ਚਰਚਾ

ਨਵੀਂ ਦਿੱਲੀ, 21 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਨੈਸ਼ਨਲ ਇੰਸਟੀਚਿਊਟ ਆਫ਼ ਪੰਜਾਬ ਸਟੱਡੀਜ਼ ਤੇ ਭਾਈ ਵੀਰ ਸਿੰਘ ਸਾਹਿਤ ਸਦਨ ਵਲੋਂ ਗੋਸਟੀ ਤਹਿਤ ਪ੍ਰੀਕਸ਼ਿਤ ਸਾਹਨੀ ਦੁਆਰਾ ਲਿਖੀ ਪੁਸਤਕ 'ਦੀ ਨਾਨ-ਕਾਰਫਾਰਮਿਸਟ ਬਲਰਾਜ ਸਾਹਨੀ' 'ਤੇ ਚਰਚਾ ਕੀਤੀ ਗਈ | ਇਸ ਚਰਚਾ ਦੇ ...

ਪੂਰੀ ਖ਼ਬਰ »

ਪੀ. ਓ. ਕੇ. ਦੇ ਉਜਾੜੇ ਤੋਂ ਪ੍ਰਭਾਵਿਤ ਲੋਕਾਂ ਵਲੋਂ ਅੱਜ ਜੰਤਰ ਮੰਤਰ ਵਿਖੇ ਮਨਾਇਆ ਜਾਵੇਗਾ 'ਕਾਲਾ ਦਿਹਾੜਾ'

ਨਵੀਂ ਦਿੱਲੀ, 21 ਅਕਤੂਬਰ (ਜਗਤਾਰ ਸਿੰਘ)- ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (ਪੀ.ਓ.ਕੇ.) ਦੇ ਉਜਾੜੇ ਤੋਂ ਪ੍ਰਭਾਵਿਤ ਲੋਕਾਂ ਵਲੋਂ 22 ਅਕਤੂਬਰ ਨੂੰ ਜੰਤਰ ਮੰਤਰ ਵਿਖੇ 'ਕਾਲਾ ਦਿਹਾੜਾ' ਮਨਾਇਆ ਜਾਵੇਗਾ | ਐਸ.ਓ.ਐਸ. ਇੰਟਰਨੈਸ਼ਨਲ ਸੰਸਥਾ ਦੇ ਮੁਖੀ ਰਾਜੀਵ ਚੁੰਨੀ ਨੇ ...

ਪੂਰੀ ਖ਼ਬਰ »

ਹੱਡੀਆਂ ਅਤੇ ਜੋੜਾਂ ਦੀਆਂ ਬਿਮਾਰੀਆਂ ਆਮ ਸਮੱਸਿਆ ਬਣਦੀ ਜਾ ਰਹੀ ਹੈ-ਡਾ: ਅਨੁਜ ਮਲਹੋਤਰਾ

ਨਵੀਂ ਦਿੱਲੀ, 21 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਹੱਡੀਆਂ ਅਤੇ ਜੋੜਾਂ ਦੀਆਂ ਬਿਮਾਰੀਆਂ ਦੀ ਆਮ ਸਮੱਸਿਆ ਹੋ ਗਈ ਹੈ ਅਤੇ ਇਹ ਸਮੱਸਿਆ ਵੱਧਦੀ ਉਮਰ ਦੇ ਨਾਲ ਵਿਕਸਿਤ ਹੋਣ ਲੱਗਦੀ ਹੈ, ਇਹ ਕਹਿਣਾ ਹੈ ਡਾ: ਅਨੁਜ ਮਲਹੋਤਰਾ ਦਾ | ਉਨ੍ਹਾਂ ਦਾ ਕਹਿਣਾ ਹੈ ਕਿ ਅਕਸਰ ਲੋਕ ...

ਪੂਰੀ ਖ਼ਬਰ »

ਗੁਲੇਲ ਗਹੋਰ ਦੇ ਦੋ ਮੈਂਬਰ ਪੁਲਿਸ ਵਲੋਂ ਕਾਬੂ

ਨਵੀਂ ਦਿੱਲੀ, 21 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਪੁਲਿਸ ਨੇ ਮਾਦੀਪੁਰ ਦੇ ਘੋੜੇ ਵਾਲੇ ਮੰਦਰ ਕੋਲ ਗੁਲੇਲ ਗਰੋਹ ਦੇ ਦੋ ਮੈਂਬਰਾਂ ਨੂੰ ਗਿ੍ਫ਼ਤਾਰ ਕੀਤਾ ਹੈ ਜੋ ਕਿ ਮੋਟਰਸਾਈਕਲ 'ਤੇ ਕੋਈ ਵਾਰਦਾਤ ਕਰਨ ਜਾ ਰਹੇ ਸਨ | ਪੁਲਿਸ ਨੇ ਇਨ੍ਹਾਂ ਕੋਲੋਂ ਇਕ ਪਿਸਤੌਲ, ...

ਪੂਰੀ ਖ਼ਬਰ »

ਨਰਾਇਣਗੜ੍ਹ ਵਿਧਾਨ ਸਭਾ ਖੇਤਰ 'ਚ 72 ਫ਼ੀਸਦੀ ਵੋਟਾਂ ਪੋਲ ਹੋਈਆਂ

ਨਰਾਇਣਗੜ੍ਹ, 21 ਅਕਤੂਬਰ (ਪੀ. ਸਿੰਘ)- ਨਰਾਇਣਗੜ੍ਹ ਵਿਧਾਨਸਭਾ ਖੇਤਰ ਵਿਚ ਵੋਟਾਂ ਸ਼ਾਂਤੀਪੂਰਵਕ ਢੰਗ ਨਾਲ ਨੇਪਰੇ ਚੜ੍ਹ ਗਈਆਂ | ਸਵੇਰ ਤੋਂ ਹੀ ਵੋਟਾਂ ਪਾਉਣ ਦੀ ਰਫ਼ਤਾਰ ਭਾਵੇਂ ਮੱਠੀ ਦਿਖਾਈ ਦਿੱਤੀ ਪਰ ਫਿਰ ਵੀ ਨਰਾਇਣਗੜ੍ਹ ਖੇਤਰ ਵਿਚ 72 ਫ਼ੀਸਦੀ ਵੋਟਾਂ ਪੋਲ ...

ਪੂਰੀ ਖ਼ਬਰ »

ਹੀਲਿੰਗ ਵਰਕਸ਼ਾਪ ਲਗਾਈ

ਨਵੀਂ ਦਿੱਲੀ, 21 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਐਨਰਜੀ ਹੀਲਰ ਦੀ ਸੰਸਥਾਪਕ ਰੀਚਾ ਜਿੰਦਲ ਨੇ ਵਿਅਕਤੀ ਦੇ ਸਰੀਰ, ਮਨ ਅਤੇ ਆਤਮਾ ਦੀ ਸ਼ਕਤੀ ਦਾ ਅਹਿਸਾਸ ਕਰਾਉਣ ਲਈ ਇਕ ਹੀਲਿੰਗ ਵਰਕਸ਼ਾਪ ਕਰਵਾਈ, ਜਿਸ ਵਿਚ ਧਿਆਨ ਤੇ ਫਾਸਟਲਾਈਫ਼ ਥੈਰੇਪੀ ਨਾਲ ਆਪਣੇ ਕਰਮਾਂ ਨੂੰ ...

ਪੂਰੀ ਖ਼ਬਰ »

ਦਿੱਲੀ ਗੁਰਦੁਆਰਾ ਕਮੇਟੀ ਵਲੋਂ ਗੁਰੂ ਨਾਨਕ ਦੇਵ ਜੀ ਦੇ ਜੀਵਨਕਾਲ ਸਬੰਧੀ ਪ੍ਰਦਰਸ਼ਨੀ ਸ਼ੁਰੂ

ਨਵੀਂ ਦਿੱਲੀ, 21 ਅਕਤੂਬਰ (ਜਗਤਾਰ ਸਿੰਘ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰੂ ਨਾਨਕ ਦੇਵ ਜੀ ਦੇ ਜੀਵਨ ਕਾਲ ਬਾਰੇ ਪ੍ਰਦਰਸ਼ਨੀ 'ਗਲੋਰੀ ਆਫ ਗੁਰੂ ਨਾਨਕ' ਇੱਥੇ ਆਈ. ਜੀ. ਐਨ. ਸੀ. ਏ. ਜਨਪਥ ਰੋਡ 'ਤੇ ਸ਼ੁਰੂ ਕੀਤੀ ਗਈ | ਇਸ ਪ੍ਰਦਰਸ਼ਨੀ ਦਾ ਉਦਘਾਟਨ ...

ਪੂਰੀ ਖ਼ਬਰ »

ਉਮੀਦਵਾਰਾਂ ਨੇ ਪਰਿਵਾਰਾਂ ਸਮੇਤ ਪਾਈਆਂ ਵੋਟਾਂ ਸਾਬਕਾ ਜੱਜ ਨੇ ਵੀ ਪਾਈ ਕਾਲਾਂਵਾਲੀ 'ਚ ਆਪਣੀ ਵੋਟ

ਕਾਲਾਂਵਾਲੀ, 21 ਅਕਤੂਬਰ (ਭੁਪਿੰਦਰ ਪੰਨੀਵਾਲੀਆ)- ਵਿਧਾਨ ਸਭਾ ਹਲਕਾ ਕਾਲਾਂਵਾਲੀ ਦੇ ਉਮੀਦਵਾਰਾਂ ਵਲੋਂ ਅੱਜ ਆਪਣੇ ਪਰਿਵਾਰਾਂ ਸਮੇਤ ਆਪੋ ਆਪਣੇ ਬੂਥਾਂ 'ਤੇ ਵੋਟਾਂ ਪਾਈਆਂ ਗਈਆਂ | ਕਾਲਾਂਵਾਲੀ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਬਲਕੌਰ ਸਿੰਘ ਵਲੋਂ ਪਿੰਡ ...

ਪੂਰੀ ਖ਼ਬਰ »

ਗੁਹਲਾ ਵਿਖੇ ਚੋਣ ਸ਼ਾਂਤੀ ਨਾਲ ਮੁਕੰਮਲ ਕਰੀਬ 72 ਫ਼ੀਸਦੀ ਵੋਟਾਂ ਪੋਲ ਹੋਣ ਦਾ ਅਨੁਮਾਨ

ਗੁਹਲਾ ਚੀਕਾ, 21 ਅਕਤੂਬਰ (ਓ.ਪੀ. ਸੈਣੀ)- ਅੱਜ ਇੱਥੇ ਵਿਧਾਨ ਸਭਾ ਚੋਣ ਸ਼ਾਂਤੀ ਨਾਲ ਮੁਕੰਮਲ ਹੋ ਗਈਆਂ ਹਨ | ਕਰੀਬ 72 ਫ਼ੀਸਦੀ ਵੋਟਾਂ ਪੋਲ ਹੋਣ ਦਾ ਸਮਾਚਾਰ ਮਿਲ ਰਿਹਾ ਹੈ | ਇੱਥੇ ਵੋਟਰਾਂ ਵਲੋਂ ਜਜਪਾ, ਆਜ਼ਾਦ ਤੇ ਭਾਜਪਾ ਵਿਚ ਮੁਕਾਬਲਾ ਦੱਸਿਆ ਗਿਆ ਹੈ | ਜਿੱਤ ਕਿਹੜੇ ਦੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX