ਤਾਜਾ ਖ਼ਬਰਾਂ


ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਦੀ ਬੰਗਲਾਦੇਸ਼ 'ਤੇ ਲੀਡ 200 ਟੱਪੀ, ਸਕੋਰ 359/4
. . .  1 minute ago
ਰਾਜਪਾਲ ਵੀ.ਪੀ. ਸਿੰਘ ਬਦਨੌਰ ਸਮੇਤ ਵੱਖ-ਵੱਖ ਸਖ਼ਸ਼ੀਅਤਾਂ ਵੱਲੋਂ ਖੰਨਾ ਦੀ ਮਾਤਾ ਨੂੰ ਸ਼ਰਧਾ ਦੇ ਫੁਲ ਭੇਟ
. . .  6 minutes ago
ਗੜ੍ਹਸ਼ੰਕਰ, 15 ਨਵੰਬਰ (ਧਾਲੀਵਾਲ)- ਭਾਜਪਾ ਦੇ ਕੌਮੀ ਮੀਤ ਪ੍ਰਧਾਨ ਅਵਿਨਾਸ਼ ਰਾਏ ਖੰਨਾ ਦੇ ਮਾਤਾ ਸਵ. ਰਾਜ ਰਾਣੀ ਖੰਨਾ ਨਮਿਤ ਇੱਥੇ ਬੰਗਾ ਰੋਡ 'ਤੇ ਇਕ ਪੈਲੇਸ 'ਚ ਕਰਵਾਈ ਗਈ ਪ੍ਰਾਰਥਨਾ ਸਭਾ 'ਚ ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ, ਰਾਣਾ ਕੇ.ਪੀ. ਸਿੰਘ ਸਪੀਕਰ...
ਬਠਿੰਡਾ 'ਚ ਪੁਸਤਕ ਮੇਲਾ, ਨੌਜਵਾਨਾਂ 'ਚ ਉਤਸ਼ਾਹ
. . .  23 minutes ago
ਬਠਿੰਡਾ, 15 ਨਵੰਬਰ (ਨਾਇਬ ਸਿੱਧੂ) - ਬਠਿੰਡਾ ਦੇ ਸਰਕਾਰੀ ਰਜਿੰਦਰਾ ਕਾਲਜ ਵਿਖੇ ਤਿੰਨ ਰੋਜ਼ਾ ਪੁਸਤਕ ਮੇਲਾ ਲਾਇਆ ਗਿਆ ਹੈ ਇਹ ਪੁਸਤਕ ਮੇਲਾ 15 ਤੋ 17 ਨਵੰਬਰ ਤੱਕ ਚੱਲੇਗਾ । ਇਸ ਪੁਸਤਕ ਮੇਲੇ ਵਿਚ ਵੱਖ ਵੱਖ ਤਰ੍ਹਾਂ ਦੀਆਂ ਪੁਸਤਕਾਂ ਦੀਆਂ ਸਟਾਲਾਂ ਲਗਾਈਆਂ...
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਦੀਆਂ 4 ਵਿਕਟਾਂ ਆਊਟ, ਸਕੋਰ 327 (177 ਦੌੜਾਂ ਦੀ ਬੜ੍ਹਤ)
. . .  44 minutes ago
ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਉਪ ਮੰਡਲ ਟਾਂਗਰਾ ਦੇ ਦਫ਼ਤਰ ਨੂੰ ਲੱਗੀ ਭਿਆਨਕ ਅੱਗ
. . .  51 minutes ago
ਟਾਂਗਰਾ (ਅੰਮ੍ਰਿਤਸਰ), 15 ਨਵੰਬਰ (ਹਰਜਿੰਦਰ ਸਿੰਘ ਕਲੇਰ) - ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਉਪ ਮੰਡਲ ਟਾਂਗਰਾ ਵਿਖੇ ਰਾਤ ਨੂੰ ਦਫ਼ਤਰ ਵਿਚ ਅੱਗ ਲੱਗਣ ਕਾਰਨ ਸਰਕਾਰੀ ਰਿਕਾਰਡ ਸੜ ਕੇ ਸੁਆਹ ਹੋ ਗਿਆ। ਰਾਤ ਸਮੇਂ ਇੱਥੇ ਕੋਈ ਚੌਕੀਦਾਰ ਨਹੀਂ ਸੀ ਤੇ ਅਧਿਕਾਰੀਆਂ...
ਭਾਰਤ 'ਚ ਆਮ ਲੋਕ ਹੋ ਰਹੇ ਹਨ ਗਰੀਬ - ਰਿਪੋਰਟ
. . .  about 1 hour ago
ਨਵੀਂ ਦਿੱਲੀ, 15 ਨਵੰਬਰ - ਇਕ ਪ੍ਰਸਿੱਧ ਅਖ਼ਬਾਰ ਮੁਤਾਬਿਕ ਨੈਸ਼ਨਲ ਸਟੈਟਿਸਟਿਕਲ ਆਫ਼ਿਸ (ਕੌਮੀ ਅੰਕੜਾ ਸੰਸਥਾਨ) ਦੇ ਅੰਕੜਿਆਂ ਦੇ ਹਵਾਲੇ ਅਨੁਸਾਰ 2017-18 ਵਿਚ ਪੇਂਡੂ ਇਲਾਕਿਆਂ ਵਿਚ ਖਪਤਕਾਰਾਂ ਦੇ ਖ਼ਰਚ ਕਰਨ ਦੀ ਤਾਕਤ ਵਿਚ 8.8 ਫ਼ੀਸਦੀ ਗਿਰਾਵਟ ਦੇਖੀ...
ਇੰਦੌਰ ਟੈੱਸਟ ਦਾ ਦੂਸਰਾ ਦਿਨ : ਭਾਰਤ ਦੀ ਸਥਿਤੀ ਮਜ਼ਬੂਤ, 150 ਦੌੜਾਂ ਦੀ ਮਿਲੀ ਲੀਡ
. . .  about 1 hour ago
ਮਹਾਰਾਸ਼ਟਰ 'ਚ ਬਣੇਗੀ ਗੱਠਜੋੜ ਸਰਕਾਰ ਤੇ 5 ਸਾਲ ਤੱਕ ਚੱਲੇਗੀ - ਸ਼ਰਦ ਪਵਾਰ
. . .  about 1 hour ago
ਮੁੰਬਈ, 15 ਨਵੰਬਰ - ਐਨ.ਸੀ.ਪੀ. ਪ੍ਰਮੁੱਖ ਸ਼ਰਦ ਪਵਾਰ ਨੇ ਅੱਜ ਵੱਡਾ ਬਿਆਨ ਦਿੰਦੇ ਹੋਏ ਕਿਹਾ ਕਿ ਮਹਾਰਾਸ਼ਟਰ ਵਿਚ ਗੱਠਜੋੜ ਸਰਕਾਰ ਬਣੇਗੀ ਤੇ 5 ਸਾਲ ਤੱਕ ਚੱਲੇਗੀ। ਉਨ੍ਹਾਂ ਕਿਹਾ ਕਿ ਗੱਠਜੋੜ ਸਰਕਾਰ ਲਈ ਧਰਮ ਨਿਰਪੇਖਤਾ ਜ਼ਰੂਰੀ ਹੈ। ਪਵਾਰ ਨੇ ਕਿਹਾ ਕਿ ਉਹ...
ਨਾਭਾ ਜੇਲ੍ਹ 'ਚ ਇਕ ਕੈਦੀ ਦਾ ਹੋ ਰਿਹੈ ਨਿਕਾਹ
. . .  about 2 hours ago
ਨਾਭਾ, 15 ਨਵੰਬਰ (ਕਰਮਜੀਤ ਸਿੰਘ) - ਮੈਕਸਿਮਮ ਸਿਕਿਓਰਟੀ ਜੇਲ੍ਹ 'ਚ ਅੱਜ ਇਕ ਹੋਰ ਕੈਦੀ ਦਾ ਨਿਕਾਹ ਹੋ ਰਿਹਾ ਹੈ। ਇਸ ਤੋਂ ਕੁੱਝ ਦਿਨ ਪਹਿਲਾ ਮਨਦੀਪ ਸਿੰਘ ਨਾਂ ਦੇ ਗੈਂਗਸਟਰ ਦਾ ਮੈਕਸਿਮਮ ਸਿਕਿਓਰਟੀ ਜੇਲ੍ਹ ਵਿਚ ਵਿਆਹ ਹੋਇਆ ਸੀ। ਹਾਈਕੋਰਟ ਦੇ ਆਦੇਸ਼ਾਂ 'ਤੇ...
ਲਤਾ ਮੰਗੇਸ਼ਕਰ ਦੀ ਸਿਹਤ 'ਚ ਸੁਧਾਰ
. . .  about 2 hours ago
ਮੁੰਬਈ, 15 ਨਵੰਬਰ - 90 ਸਾਲਾ ਲਤਾ ਮੰਗੇਸ਼ਕਰ ਮੁੰਬਈ ਦੇ ਇਕ ਹਸਪਤਾਲ ਵਿਚ ਭਰਤੀ ਹਨ। ਸੋਸ਼ਲ ਮੀਡੀਆ 'ਤੇ ਚੱਲ ਰਹੀਆਂ ਅਫ਼ਵਾਹਾਂ 'ਤੇ ਰੋਗ ਲਗਾਉਂਦੇ ਹੋਏ ਉਨ੍ਹਾਂ ਦੀ ਟੀਮ ਦਾ ਕਹਿਣਾ ਹੈ ਕਿ ਲਤਾ ਮੰਗੇਸ਼ਕਰ ਦੀ ਸਿਹਤ ਪਹਿਲਾ ਨਾਲੋਂ ਬਿਹਤਰ ਹੈ ਤੇ ਉਨ੍ਹਾਂ ਦੀ ਸਿਹਤ...
ਇੰਦੌਰ ਟੈੱਸਟ ਦੂਸਰਾ ਦਿਨ : ਮਅੰਕ ਅਗਰਵਾਲ ਨੇ ਬਣਾਇਆ ਸੈਂਕੜਾ, ਭਾਰਤ 222/3 'ਤੇ
. . .  about 2 hours ago
ਇੰਦੌਰ ਟੈੱਸਟ ਦੂਸਰਾ ਦਿਨ : ਮਅੰਕ ਅਗਰਵਾਲ ਨੇ ਬਣਾਇਆ ਸੈਂਕੜਾ, ਭਾਰਤ 222/3...
ਬਠਿੰਡਾ ਦੇ ਇੱਕ ਸਰਕਾਰੀ ਸਕੂਲ ਦੀਆਂ 3 ਨਾਬਾਲਗ ਲੜਕੀਆਂ ਗ਼ਾਇਬ
. . .  about 2 hours ago
ਬਠਿੰਡਾ, 15 ਨਵੰਬਰ (ਨਾਇਬ ਸਿੱਧੂ) - ਬਠਿੰਡਾ ਦੇ ਇੱਕ ਸਰਕਾਰੀ ਸਕੂਲ ਦੀਆਂ 3 ਨਾਬਾਲਗ ਵਿਦਿਆਰਥਣਾਂ ਭੇਦਭਰੀ ਹਾਲਾਤ ਵਿਚ ਗ਼ਾਇਬ ਹੋ ਗਈਆਂ ਹਨ । ਥਾਣਾ ਕੋਤਵਾਲੀ ਵਿਖੇ ਮਾਮਲਾ ਕਰਵਾਇਆ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਬਠਿੰਡਾ ਦੇ ਕਿਸੇ ਆਦਮੀ...
ਇੰਦੌਰ ਟੈਸਟ ਦੂਸਰਾ ਦਿਨ : ਭਾਰਤ 206/3 'ਤੇ ਖੇਡ ਰਿਹੈ, ਹੁਣ ਤੱਕ 56 ਦੌੜਾਂ ਦੀ ਬੜ੍ਹਤ
. . .  about 3 hours ago
ਸ਼੍ਰੋਮਣੀ ਕਮੇਟੀ ਵੱਲੋਂ 99ਵਾਂ ਸਥਾਪਨਾ ਦਿਵਸ ਮਨਾਇਆ ਗਿਆ
. . .  about 3 hours ago
ਅੰਮ੍ਰਿਤਸਰ, 15 ਨਵੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦਾ ਅੱਜ 99ਵਾਂ ਸਥਾਪਨਾ ਦਿਵਸ ਸਮੂਹ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਅਤੇ ਅਧਿਕਾਰੀਆਂ ਵੱਲੋਂ ਉਤਸ਼ਾਹ ਸਹਿਤ ਮਨਾਇਆ ਗਿਆ। ਇਸ ਮੌਕੇ ਰਾਗੀ ਜਥਿਆਂ ਨੇ ਸ਼ਬਦ ਕੀਰਤਨ ਕੀਤਾ ਗਿਆ। ਇਸ ਮੌਕੇ ਭਾਈ...
ਅਦਾਲਤ ਦੇ ਅਪਮਾਨ ਦੇ ਗੁਨਾਹਗਾਰ ਹਨ ਮਾਲਵਿੰਦਰ ਤੇ ਸ਼ਿਵਇੰਦਰ - ਸੁਪਰੀਮ ਕੋਰਟ
. . .  about 3 hours ago
ਨਵੀਂ ਦਿੱਲੀ, 15 ਨਵੰਬਰ - ਰਨਬੈਕਸੀ ਦੇ ਸਾਬਕਾ ਪ੍ਰਮੋਟਰ ਭਰਾ ਮਾਲਵਿੰਦਰ ਸਿੰਘ ਤੇ ਸ਼ਿਵਇੰਦਰ ਸਿੰਘ ਨੂੰ ਸੁਪਰੀਮ ਕੋਰਟ ਵਲੋਂ ਅਦਾਲਤ ਦੇ ਅਪਮਾਨ ਲਈ ਗੁਨਾਹਗਾਰ ਪਾਇਆ ਗਿਆ ਹੈ। ਇਹ ਕੇਸ ਜਾਪਾਨੀ ਫਰਮ ਦਾਇਚੀ ਸੈਨਕਿਊ ਵਲੋਂ ਦਾਇਰ...
ਲੁਧਿਆਣਾ 'ਚ ਕਾਂਗਰਸ ਵੱਲੋਂ ਕੇਂਦਰ ਸਰਕਾਰ ਖਿਲਾਫ ਪ੍ਰਦਰਸ਼ਨ
. . .  about 3 hours ago
ਚੋਰੀ ਦੀ ਨੀਅਤ ਨਾਲ ਘਰ 'ਚ ਦਾਖਲ ਹੋਏ ਚੋਰ ਵੱਲੋਂ ਮਾਲਕ ਨੂੰ ਕੀਤਾ ਗਿਆ ਗੰਭੀਰ ਜ਼ਖਮੀ
. . .  about 4 hours ago
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ 150 ਦੌੜਾਂ ਪਾਰ, ਮਅੰਕ ਅਗਰਵਾਲ ਸੈਂਕੜੇ ਬਣਾਉਣ ਦੇ ਨੇੜੇ
. . .  about 4 hours ago
ਪਾਕਿਸਤਾਨ ਦੇ ਕਈ ਪਿੰਡ 'ਚ ਅਸਮਾਨੀ ਬਿਜਲੀ ਡਿੱਗਣ ਕਾਰਨ 20 ਮੌਤਾਂ
. . .  about 4 hours ago
ਓ.ਸੀ.ਆਈ. ਕਾਰਡ ਨਾਲ ਪ੍ਰਵਾਸੀ ਪੰਜਾਬੀ ਵੀ ਕਰ ਸਕਦੇ ਹਨ ਕਰਤਾਰਪੁਰ ਸਾਹਿਬ ਦੀ ਯਾਤਰਾ
. . .  about 5 hours ago
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਨੂੰ ਸ਼ੁਰੂਆਤ 'ਚ ਲੱਗੇ ਝਟਕੇ, ਸਕੋਰ 124/3
. . .  about 5 hours ago
ਉੱਘੇ ਅਦਾਕਾਰ ਨਰਿੰਦਰ ਜੱਟੂ ਦਾ ਹੋਇਆ ਦਿਹਾਂਤ
. . .  about 6 hours ago
ਦੀਪਿਕਾ ਰਣਵੀਰ ਨੇ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਮੱਥਾ
. . .  about 4 hours ago
ਦਿੱਲੀ 'ਚ ਪ੍ਰਦੂਸ਼ਣ ਕਾਰਨ ਹਾਲਾਤ ਖ਼ਰਾਬ, ਨਹੀਂ ਮਿਲ ਰਹੀ ਰਾਹਤ
. . .  about 7 hours ago
ਅੱਜ ਦਾ ਵਿਚਾਰ
. . .  about 7 hours ago
ਲੋਕ ਆਗੂ ਮਨਜੀਤ ਧਨੇਰ ਜ਼ਿਲ੍ਹਾ ਜੇਲ੍ਹ ਬਰਨਾਲਾ ਵਿਚੋਂ ਹੋਏ ਰਿਹਾਅ
. . .  1 day ago
ਅਣਪਛਾਤੇ ਵਿਅਕਤੀਆਂ ਨੇ ਕੀਤਾ ਨੌਜਵਾਨ ਦਾ ਕਤਲ
. . .  1 day ago
ਕਿਸਾਨ ਜਥੇਬੰਦੀ ਵੱਲੋਂ ਕਿਸਾਨਾਂ ਖ਼ਿਲਾਫ਼ ਦਰਜ ਕੇਸਾਂ ਨੂੰ ਰੱਦ ਕਰਵਾਉਣ ਲਈ ਪੰਜਾਬ ਪੱਧਰੀ ਧਰਨਾ ਜੈਤੋ 'ਚ ਦਿੱਤਾ
. . .  1 day ago
ਖਾੜਕੂ ਸਿੰਘ ਲਾਲ ਸਿੰਘ ਦੀ ਰਿਹਾਈ ਅੱਜ ਨਾ ਹੋ ਸਕੀ ਸੰਭਵ
. . .  1 day ago
ਜ਼ਿਲ੍ਹਾ ਮੋਹਾਲੀ ਦੇ ਪਿੰਡ ਦਿਆਲਪੁਰਾ 'ਚ ਰੱਖਿਆ ਸੂਬੇ ਦੇ ਪਹਿਲੇ ਆਯੂਸ਼ ਹਸਪਤਾਲ ਦਾ ਨੀਂਹ ਪੱਥਰ
. . .  1 day ago
ਪਿੰਡ ਕਾਲੇ ਕੇ ਦੇ ਨੌਜਵਾਨ ਦੀ ਵਧੇਰੇ ਨਸ਼ੇ ਦੀ ਡੋਜ਼ ਲੈਣ ਕਾਰਣ ਮੌਤ
. . .  1 day ago
14 ਦਿਨਾਂ ਤੋਂ ਭੁੱਖ ਹੜਤਾਲ 'ਤੇ ਬੈਠੇ ਜਥੇਦਾਰ ਫੱਗੂਵਾਲਾ ਦੀ ਭੁੱਖ ਹੜਤਾਲ ਖ਼ਤਮ
. . .  1 day ago
ਕਾਰ ਮੋਟਰਸਾਈਕਲ ਦੀ ਟੱਕਰ ਚ ਪਤੀ-ਪਤਨੀ ਦੀ ਮੌਤ
. . .  1 day ago
ਪੱਤਰਕਾਰਾਂ ਨਾਲ ਉਲਝੇ ਸਿੱਧੂ ਮੂਸੇਵਾਲਾ ਦੇ ਬਾਊਂਸਰ
. . .  1 day ago
ਐੱਸ.ਪੀ ਸਿੰਘ ਓਬਰਾਏ 1100 ਸ਼ਰਧਾਲੂਆਂ ਨੂੰ ਹਰ ਸਾਲ ਕਰਵਾਉਣਗੇ ਕਰਤਾਰਪੁਰ ਸਾਹਿਬ ਦੇ ਮੁਫ਼ਤ ਦਰਸ਼ਨ
. . .  1 day ago
ਬੰਗਲਾਦੇਸ਼ ਖ਼ਿਲਾਫ਼ ਪਹਿਲੇ ਟੈਸਟ ਦੇ ਪਹਿਲੇ ਦਿਨ ਭਾਰਤ ਦੀ ਸਥਿਤੀ ਮਜ਼ਬੂਤ
. . .  1 day ago
ਰਣਬੀਰ ਸਿੰਘ ਤੇ ਦੀਪਿਕਾ ਪਾਦੂਕੋਣ ਪਹੁੰਚੇ ਰਾਜਾਸਾਂਸੀ
. . .  1 day ago
ਭਾਰਤ-ਬੰਗਲਾਦੇਸ਼ ਪਹਿਲਾ ਟੈਸਟ : ਪਹਿਲੇ ਦਿਨ ਦੀ ਖੇਡ ਖ਼ਤਮ ਹੋਣ 'ਤੇ ਭਾਰਤ 86/1
. . .  1 day ago
ਜੇ.ਐਨ.ਯੂ 'ਚ ਸਵਾਮੀ ਵਿਵੇਕਾਨੰਦ ਦੀ ਮੂਰਤੀ ਤੋੜੀ
. . .  1 day ago
ਸੁਪਰੀਮ ਕੋਰਟ ਦੇ ਫ਼ੈਸਲੇ ਉੱਪਰ ਬੋਲੇ ਅਮਿਤ ਸ਼ਾਹ
. . .  1 day ago
ਰੇਲਵੇਂ ਨੇ ਡੇਰਾ ਬਾਬਾ ਨਾਨਕ ਰੇਲਵੇ ਸਟੇਸ਼ਨ 'ਚ ਸਥਾਪਿਤ ਕੀਤਾ ਵਾਈ ਫਾਈ
. . .  about 1 hour ago
ਪਾਕਿਸਤਾਨ ਤੋਂ ਮੁੜੇ ਸ਼ਰਧਾਲੂਆਂ ਪਾਸੋਂ ਸ਼ੱਕੀ ਪਦਾਰਥ ਬਰਾਮਦ, ਜਾਂਚ ਜਾਰੀ
. . .  about 1 hour ago
ਕਾਂਗਰਸ ਤੇ ਰਾਹੁਲ ਗਾਂਧੀ ਦੇਸ਼ ਤੋਂ ਮੰਗਣ ਮੁਆਫ਼ੀ -ਭਾਜਪਾ
. . .  11 minutes ago
ਕੇਂਦਰੀ ਰਾਜ ਮੰਤਰੀ ਕਟਾਰੀਆ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
. . .  24 minutes ago
ਇੰਦੌਰ ਟੈੱਸਟ : ਭਾਰਤ ਨੇ ਬੰਗਲਾਦੇਸ਼ ਨੂੰ ਪਹਿਲੇ ਦਿਨ ਹੀ 150 ਦੌੜਾਂ 'ਤੇ ਸਮੇਟਿਆ
. . .  44 minutes ago
ਇੰਦੌਰ ਟੈੱਸਟ : ਭਾਰਤ ਨੇ ਬੰਗਲਾਦੇਸ਼ ਨੂੰ ਪਹਿਲੇ ਦਿਨ ਹੀ 150 ਦੌੜਾਂ 'ਤੇ ਸਮੇਟਿਆ
. . .  44 minutes ago
ਪ੍ਰੇਮੀ ਪ੍ਰੇਮਿਕਾ ਦੀ ਲੜਾਈ ਹਟਾਉਣ ਗਏ ਪਤੀ ਪਤਨੀ 'ਤੇ ਪ੍ਰੇਮੀ ਵੱਲੋਂ ਫਾਇਰਿੰਗ, ਦੋਵੇਂ ਗੰਭੀਰ ਜ਼ਖਮੀ
. . .  12 minutes ago
ਵਿਵਾਦਾਂ 'ਚ ਘਿਰੇ ਸਿੱਧੂ ਮੂੱਸੇਵਾਲਾ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਗਿਆ ਮੱਥਾ
. . .  about 1 hour ago
ਅੰਮ੍ਰਿਤਸਰ ਵਿਚ ਸੋਨੇ ਦੀ ਵਪਾਰੀ ਨਾਲ ਹੋਈ ਵੱਡੀ ਲੁੱਟ
. . .  about 1 hour ago
ਟਰੱਕਾਂ ਵਾਲਿਆਂ ਤੋਂ ਨਾਕੇਬੰਦੀ ਦੌਰਾਨ ਪੈਸੇ ਲੈਂਦੇ ਮੁਲਾਜ਼ਮ ਮੁਅੱਤਲ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 6 ਕੱਤਕ ਸੰਮਤ 551
ਿਵਚਾਰ ਪ੍ਰਵਾਹ: ਜਿਹੜਾ ਆਦਮੀ ਸੰਕਲਪ ਕਰ ਸਕਦਾ ਹੈ, ਉਸ ਲਈ ਕੁਝ ਵੀ ਅਸੰਭਵ ਨਹੀਂ ਹੁੰਦਾ। -ਐਮਰਸਨ

ਮਾਨਸਾ

ਅਵਾਰਾ ਪਸ਼ੂ ਸੰਘਰਸ਼ ਕਮੇਟੀ ਮਾਨਸਾ ਦਾ ਸੰਘਰਸ਼ ਸਮਾਪਤ

ਮਾਨਸਾ, 21 ਅਕਤੂਬਰ (ਗੁਰਚੇਤ ਸਿੰਘ ਫੱਤੇਵਾਲੀਆ)-ਅਵਾਰਾ ਪਸ਼ੂ ਸੰਘਰਸ਼ ਕਮੇਟੀ ਮਾਨਸਾ ਵਲੋਂ ਪਸ਼ੂਆਂ ਦੇ ਸਥਾਈ ਹੱਲ ਲਈ ਪਿਛਲੇ 39 ਦਿਨਾਂ ਤੋਂ ਲਗਾਇਆ ਧਰਨਾ ਮੁੱਖ ਮੰਤਰੀ ਦੇ ਪੁੱਤਰ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਰਣਇੰਦਰ ਸਿੰਘ ਅਤੇ ਗੁਰਪ੍ਰੀਤ ਸਿੰਘ ਕਾਂਗੜ ਕੈਬਨਿਟ ਮੰਤਰੀ ਪੰਜਾਬ ਵਲੋਂ ਭਰੋਸਾ ਦਿੱਤੇ ਜਾਣ 'ਤੇ ਉਠਾ ਲਿਆ ਗਿਆ | ਸੰਘਰਸ਼ ਕਮੇਟੀ ਮਾਨਸਾ ਦੀ ਕੋਰ ਕਮੇਟੀ ਵਲੋਂ ਜੋ ਉਨ੍ਹਾਂ ਨੂੰ ਮੰਗ ਪੱਤਰ ਦਿੱਤਾ ਗਿਆ ਸੀ, ਨੂੰ ਮਨਜ਼ੂਰ ਕਰ ਲਿਆ ਗਿਆ | ਸੰਬੋਧਨ ਕਰਦਿਆਂ ਰਣਇੰਦਰ ਸਿੰਘ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਮਾਨਸਾ ਅਤੇ ਸਮਾਣਾ ਨੂੰ ਪੰਜਾਬ ਸਰਕਾਰ ਵਲੋਂ ਇਕ ਪਾਇਲਟ ਪ੍ਰੋਜੈਕਟ ਅਧੀਨ ਲੈ ਕੇ ਅਵਾਰਾ ਪਸ਼ੂਆਂ ਨੂੰ ਸੜਕਾਂ ਉੱਪਰੋਂ ਚੁੱਕਣ ਤੋਂ ਬਾਅਦ ਉਨ੍ਹਾਂ ਦੇ ਹਰੇ ਚਾਰੇ ਲਈ 15 ਲੱਖ ਰੁਪਏ ਹਰ ਮਹੀਨੇ ਇਨ੍ਹਾਂ ਵਿਧਾਨ ਸਭਾ ਹਲਕਿਆਂ ਨੂੰ ਭੇਜੇ ਜਾਇਆ ਕਰਨਗੇ | ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਪਿੰਡ ਜੋਗਾ ਵਿਖੇ ਸਾਢੇ 5 ਏਕੜ 'ਚ ਗਊਸ਼ਾਲਾ ਬਣਾ ਕੇ ਆਉਣ ਵਾਲੇ 10 ਦਿਨਾਂ 'ਚ ਅਵਾਰਾ ਪਸੂਆਂ ਨੂੰ ਸੜਕਾਂ ਤੋਂ ਚੁੱਕ ਕੇ ਉੱਥੇ ਭੇਜਣਾ ਸ਼ੁਰੂ ਕਰ ਦਿੱਤਾ ਜਾਵੇਗਾ | ਰਣਇੰਦਰ ਸਿੰਘ ਨੇ ਕਿਹਾ ਕਿ ਮਾਨਸਾ ਹਲਕਾ ਉਨ੍ਹਾਂ ਦਾ ਆਪਣਾ ਹੈ ਕਿੳਾੁਕਿ ਇਸ ਹਲਕੇ ਦੇ ਲੋਕਾਂ ਨੇ 2009 ਦੀਆਂ ਲੋਕ ਸਭਾ ਚੋਣਾਂ 'ਚ ਬਹੁਤ ਪਿਆਰ ਦਿੱਤਾ ਸੀ | ਗੁਰਪ੍ਰੀਤ ਸਿੰਘ ਕਾਂਗੜ ਕੈਬਨਿਟ ਮੰਤਰੀ ਪੰਜਾਬ ਨੇ ਕਿਹਾ ਕਿ ਅਵਾਰਾ ਪਸ਼ੂਆਂ ਦੀ ਸਮੱਸਿਆ ਹੱਲ ਕਰਨ ਲਈ ਪੰਜਾਬ ਸਰਕਾਰ ਵਚਨਬੱਧ ਹੈ | ਸਟੇਜ ਸੰਚਾਲਕ ਗੁਰਲਾਭ ਸਿੰਘ ਮਾਹਲ ਐਡਵੋਕੇਟ, ਮੁਨੀਸ਼ ਬੱਬੀ ਦਾਨੇਵਾਲੀਆ, ਬਲਵਿੰਦਰ ਸਿੰਘ ਕਾਕਾ, ਡਾ. ਜਨਕ ਰਾਜ ਅਤੇ ਰੁਲਦੂ ਸਿੰਘ ਨੇ ਇਸ ਮਸਲੇ ਦੇ ਹੱਲ ਲਈ ਰਣਇੰਦਰ ਸਿੰਘ, ਗੁਰਪ੍ਰੀਤ ਸਿੰਘ ਕਾਂਗੜ ਤੋਂ ਇਲਾਵਾ ਡਾ: ਨਰਿੰਦਰ ਭਾਰਗਵ ਐਸ.ਐਸ.ਪੀ. ਮਾਨਸਾ ਤੇ ਜ਼ਿਲੇ੍ਹ ਦੇ ਵਸਨੀਕਾਂ ਦਾ ਧੰਨਵਾਦ ਕੀਤਾ | ਇਸ ਮੌਕੇ ਸੰਘਰਸ਼ ਕਮੇਟੀ ਦੇ ਮੈਂਬਰਾਂ ਬੋਘ ਸਿੰਘ, ਜਤਿੰਦਰ ਆਗਰਾ, ਬਿੱਕਰ ਸਿੰਘ ਮੰਘਾਣੀਆਂ, ਕਾ. ਕਿ੍ਸ਼ਨ ਚੌਹਾਨ, ਗੁਰਪ੍ਰੀਤ ਸਿੰਘ ਬਣਾਂਵਾਲੀ, ਧੰਨਾ ਮੱਲ ਗੋਇਲ, ਜਸਵੀਰ ਕੌਰ ਨੱਤ, ਮਨਜੀਤ ਸਿੰਘ ਸਦਿਓੜਾ, ਪ੍ਰੇਮ ਅਗਰਵਾਲ ਤੋਂ ਇਲਾਵਾ ਕਾ. ਹਰਦੇਵ ਸਿੰਘ ਅਰਸ਼ੀ, ਅਜੀਤ ਇੰਦਰ ਸਿੰਘ ਮੋਫਰ, ਮੰਗਤ ਰਾਏ ਬਾਂਸਲ ਸਾਰੇ ਸਾਬਕਾ ਵਿਧਾਇਕ, ਨਾਜਰ ਸਿੰਘ ਮਾਨਸ਼ਾਹੀਆ ਵਿਧਾਇਕ, ਗੁਰਪ੍ਰੀਤ ਕੌਰ ਗਾਗੋਵਾਲ, ਗੁਰਸੇਵਕ ਸਿੰਘ ਜਵਾਹਰਕੇ, ਜਸਵੰਤ ਸਿੰਘ ਫਫੜੇ, ਰਾਮ ਸਿੰਘ ਸਰਦੂਲਗੜ੍ਹ, ਮਨਦੀਪ ਸਿੰਘ ਗੋਰਾ, ਪਿ੍ਤਪਾਲ ਸਿੰਘ ਡਾਲੀ, ਮਾਈਕਲ ਗਾਗੋਵਾਲ ਆਦਿ ਹਾਜਰ ਸਨ |

ਮਾਨਸਾ ਜ਼ਿਲੇ੍ਹ ਦੇ ਦਫ਼ਤਰੀ ਮੁਲਾਜ਼ਮਾਂ ਵਲੋਂ ਕਲਮ ਛੋੜ ਹੜਤਾਲ

ਮਾਨਸਾ, 21 ਅਕਤੂਬਰ (ਗੁਰਚੇਤ ਸਿੰਘ ਫੱਤੇਵਾਲੀਆ)-ਜ਼ਿਲੇ੍ਹ ਦੇ ਵੱਖ-ਵੱਖ ਵਿਭਾਗਾਂ ਵਿਚ ਕੰਮ ਕਰ ਰਹੇ ਕਲੈਰੀਕਲ ਮੁਲਾਜ਼ਮਾਂ ਵਲੋਂ ਜ਼ਿਲੇ੍ਹ ਦੇ ਸਮੂਹ ਵਿਭਾਗਾਂ ਵਿਚ ਕਲਮ ਛੋੜ ਹੜਤਾਲ ਕੀਤੀ ਗਈ | ਹਰ ਦਫ਼ਤਰ ਦੇ ਬਾਹਰ ਸਰਕਾਰ ਿਖ਼ਲਾਫ਼ ਰੋਸ ਮੁਜ਼ਾਹਰਾ ਵੀ ਕੀਤਾ ...

ਪੂਰੀ ਖ਼ਬਰ »

ਰਾਜ ਸਭਾ ਦੇ ਫ਼ੰਡਾਂ ਨਾਲ ਹੋ ਰਹੀ ਹੈ ਮਾਨਸਾ ਜ਼ਿਲ੍ਹੇ 'ਚ ਸਰਕਾਰੀ ਸਕੂਲਾਂ ਦੀ ਕਾਇਆ-ਕਲਪ

ਮਾਨਸਾ, 21 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)-ਮਾਨਸਾ ਜ਼ਿਲ੍ਹੇ 'ਚ ਸਰਕਾਰੀ ਸਕੂਲਾਂ ਦੀ ਕਾਇਆ ਕਲਪ ਰਾਜ ਸਭਾ ਦੇ ਫ਼ੰਡਾਂ ਨਾਲ ਹੋ ਰਹੀ ਹੈ | ਐਮ.ਪੀ. ਕੋਟੇ 'ਚੋਂ ਹੁਣ ਤੱਕ 3 ਕਰੋੜ ਤੋਂ ਵਧੇਰੇ ਦੀ ਰਕਮ ਇਨ੍ਹਾਂ ਸਕੂਲਾਂ 'ਤੇ ਖ਼ਰਚ ਕੀਤੀ ਗਈ ਹੈ | ਇਹ ਬੀੜਾ ਸ਼ੋ੍ਰਮਣੀ ...

ਪੂਰੀ ਖ਼ਬਰ »

ਖ਼ੁਰਾਕ ਪਦਾਰਥਾਂ ਦੀ ਸ਼ੁੱਧਤਾ ਯਕੀਨੀ ਬਣਾਉਣ ਲਈ ਛਾਪੇ ਮਾਰਨ ਵਾਲੀਆਂ ਟੀਮਾਂ ਦਾ ਗਠਨ

ਮਾਨਸਾ, 21 ਅਕਤੂਬਰ (ਗੁਰਚੇਤ ਸਿੰਘ ਫੱਤੇਵਾਲੀਆ)-ਤਿਉਹਾਰਾਂ ਦੇ ਚੱਲ ਰਹੇ ਸੀਜ਼ਨ, ਮੁੱਖ ਤੌਰ ਤੇ ਦੀਵਾਲੀ ਨੂੰ ਧਿਆਨ 'ਚ ਰੱਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਨੇ ਐਸ.ਡੀ.ਐਮਜ਼ ਦੇ ਤਹਿਤ ਟੀਮਾਂ ਗਠਿਤ ਕੀਤੀਆਂ ਹਨ, ਜੋ ਜ਼ਿਲੇ੍ਹ ਦੇ ਲੋਕਾਂ ਲਈ ਵਧੀਆ ਖ਼ੁਰਾਕ ਪਦਾਰਥ ...

ਪੂਰੀ ਖ਼ਬਰ »

ਸੇਵਾ-ਮੁਕਤ ਕਰਮਚਾਰੀਆਂ ਨੂੰ ਜਥੇਬੰਦੀਆਂ 'ਚ ਕਿਸੇ ਵੀ ਅਹੁਦੇ 'ਤੇ ਨਹੀਂ ਰੱਖਣਾ ਚਾਹੀਦਾ-ਬੋਦੀਵਾਲਾ

ਲਹਿਰਾ ਮੁਹੱਬਤ, 21 ਅਕਤੂਬਰ (ਭੀਮ ਸੈਨ ਹਦਵਾਰੀਆ)-''ਪੀ. ਐਸ. ਪੀ. ਸੀ. ਐਲ.'' ਵਿਚ ਕੰਮ ਕਰਦੀਆਂ ਸਮੁੱਚੀਆਂ ਜਥੇਬੰਦੀਆਂ ਨੂੰ ਰਿਟਾਇਰ ਹੋਏ ਕਰਮਚਾਰੀਆਂ ਨੂੰ ਜਥੇਬੰਦੀਆਂ 'ਚ ਕਿਸੇ ਵੀ ਅਹੁੱਦੇ 'ਤੇ ਨਹੀਂ ਰੱਖਣਾ ਚਾਹੀਦਾ ਜਦੋਂਕਿ ਰਾਜਸਥਾਨ ਹਾਈਕੋਰਟ ਅਤੇ ਪਾਵਰਕਾਮ ਦੀ ...

ਪੂਰੀ ਖ਼ਬਰ »

ਜੀਤ ਸਿੰਘ ਗਿੱਲ ਕਲਾਂ ਨੰਬਰਦਾਰ ਯੂਨੀਅਨ ਤਹਿਸੀਲ ਫੂਲ ਦੇ ਸਰਬਸੰਮਤੀ ਨਾਲ ਦੁਬਾਰਾ ਪ੍ਰਧਾਨ ਚੁਣੇ

ਚਾਉਕੇ, 21 ਅਕਤੂਬਰ (ਮਨਜੀਤ ਸਿੰਘ ਘੜੈਲੀ)-ਨੰਬਰਦਾਰ ਯੂਨੀਅਨ ਤਹਿਸੀਲ ਫੂਲ ਦੀ ਅਹਿਮ ਮੀਟਿੰਗ ਅੱਜ ਜੀਤ ਸਿੰਘ ਪ੍ਰਧਾਨ ਗਿੱਲ ਕਲਾਂ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਜ਼ਿਲ੍ਹਾ ਪ੍ਰਧਾਨ ਬਲਜਿੰਦਰ ਸਿੰਘ ਕਿਲੀ ਅਤੇ ਬਹਾਦਰ ਸਿੰਘ ਨੰਬਰਦਾਰ ਸੇਲਬਰਾਹ ਜ਼ਿਲ੍ਹਾ ...

ਪੂਰੀ ਖ਼ਬਰ »

ਜੰਗਲਾਤ ਮਜ਼ਦੂਰਾਂ ਦੀਆਂ ਰੁਕੀਆਂ ਤਨਖ਼ਾਹਾਂ ਸਬੰਧੀ ਸਰਕਾਰ ਦੇ ਵਤੀਰੇ ਦੀ ਨਿਖੇਧੀ

ਬਠਿੰਡਾ, 21 ਅਕਤੂਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਦੀ ਮੀਟਿੰਗ ਬਠਿੰਡਾ ਵਿਖੇ ਹੋਈ ਜਿਸ ਦੀ ਪ੍ਰਧਾਨਗੀ ਸੂਬਾ ਜਰਨਲ ਸਕੱਤਰ ਜਸਵੀਰ ਸਿੰਘ ਸੀਰਾ ਨੇ ਕੀਤੀ | ਮੀਟਿੰਗ ਦੌਰਾਨ ਜੰਗਲਾਤ ਮਜ਼ਦੂਰਾਂ ਦੀਆਂ ਰੁਕੀਆਂ ਤਨਖ਼ਾਹਾਂ ਬਾਰੇ ...

ਪੂਰੀ ਖ਼ਬਰ »

ਬੱਚਿਆਂ ਦੇ ਫੈਂਸੀ ਡਰੈੱਸ ਮੁਕਾਬਲੇ ਕਰਵਾਏ

ਚਾਉਕੇ, 21 ਅਕਤੂਬਰ (ਮਨਜੀਤ ਸਿੰਘ ਘੜੈਲੀ)- ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਾ ਦੇ ਚੇਅਰਮੈਨ ਰਵਿੰਦਰਜੀਤ ਸਿੰਘ ਬਿੰਦੀ, ਸਕੂਲ ਪ੍ਰਧਾਨ ਅਮਰਜੀਤ ਕੌਰ ਖੀਪਲ ਦੀ ਦੇਖ-ਰੇਖ ਹੇਠ ਨਰਸਰੀ ਤੇ ਕੇ ਜੀ ਕਲਾਸ ਦੇ ...

ਪੂਰੀ ਖ਼ਬਰ »

ਸੀਵਰੇਜ ਦੇ ਨਿਕਲ ਰਹੇ ਪਾਣੀ ਕਾਰਨ ਮੌੜ ਮੰਡੀ ਦੇ ਬੱਸ ਅੱਡੇ ਵਾਲੀ ਸੜਕ ਦੀ ਹਾਲਤ ਖਸਤਾ

ਮੌੜ ਮੰਡੀ, 21 ਅਕਤੂਬਰ (ਲਖਵਿੰਦਰ ਸਿੰਘ ਮੌੜ)- ਕਿਸੇ ਵੇਲੇ ਮੌੜ ਮੰਡੀ ਦੀਆਂ ਸੜਕਾਂ ਦੀ ਖ਼ੂਬਸੂਰਤੀ ਇਨ੍ਹਾਂ ਦੇ ਮੰੂਹੋਂ ਬੋਲਦੀ ਸੀ, ਪਰ ਸੀਵਰੇਜ ਪ੍ਰਣਾਲੀ ਨਾਲ ਜਿੱਥੇ ਸ਼ਹਿਰ ਨੂੰ ਨਾਲੀਆਂ ਤੋਂ ਮੁਕਤ ਬਣਾ ਕੇ ਸਫ਼ਾਈ ਦੀ ਮਿਸਾਲ ਬਣਾਉਣਾ ਸੀ, ਹੁਣ ਇਹ ਵਿਕਾਸ ਕਿਸੇ ...

ਪੂਰੀ ਖ਼ਬਰ »

ਪੰਜਾਬ ਸਕੂਲ ਖੇਡਾਂ ਦੇ ਭਾਰ ਚੁੱਕਣ ਮੁਕਾਬਲੇ 'ਚ ਬਠਿੰਡਾ ਦੇ ਲੜਕਿਆਂ ਦੀ ਰਹੀ ਝੰਡੀ

ਬਠਿੰਡਾ, 21 ਅਕਤੂਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-65ਵੀਆਂ ਪੰਜਾਬ ਸਕੂਲ ਪਾਵਰ ਲਿਫ਼ਟਿੰਗ ਖੇਡਾਂ (ਅੰਡਰ-17,19) ਦੇ ਪੰਜਵੇਂ ਦਿਨ ਮੇਜ਼ਬਾਨ ਬਠਿੰਡਾ ਜ਼ਿਲ੍ਹੇ ਦੇ ਭਾਰ ਤੋਲਕ ਲੜਕਿਆਂ ਦੀ ਝੰਡੀ ਰਹੀ ਹੈ | ਅੰਡਰ-19 ਸਾਲ ਵਰਗ ਦੇ 53 ਕਿੱਲੋਗਰਾਮ ਭਾਰ 'ਚ ਬਠਿੰਡਾ ਦੇ ਸੁਖਰਾਜ ...

ਪੂਰੀ ਖ਼ਬਰ »

ਚੌਕਸੀ ਵਿਭਾਗ ਵਲੋਂ ਏ. ਐਫ. ਐਸ. ਓ. ਰਿਸ਼ਵਤ ਲੈਂਦਾ ਕਾਬੂ

ਮਾਨਸਾ, 21 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)-ਚੌਕਸੀ ਵਿਭਾਗ ਮਾਨਸਾ ਦੀ ਟੀਮ ਵਲੋਂ ਕਸਬਾ ਝੁਨੀਰ ਵਿਖੇ ਤਾਇਨਾਤ ਸਹਾਇਕ ਫੂਡ ਸਪਲਾਈ ਅਫ਼ਸਰ (ਏ.ਐਫ.ਐਸ.ਓ) ਸੁਖਦੇਵ ਸਿੰਘ ਨੂੰ 5 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਕਾਬੂ ਕੀਤਾ ਗਿਆ ਹੈ | ਹਰਜਿੰਦਰ ਸਿੰਘ ਡੀ.ਐਸ.ਪੀ. ...

ਪੂਰੀ ਖ਼ਬਰ »

ਸਰਸਵਤੀ ਪਬਲਿਕ ਸਕੂਲ ਭੀਖੀ ਵਿਖੇ ਧਾਰਮਿਕ ਪ੍ਰੀਖਿਆ ਕਰਵਾਈ

ਭੀਖੀ, 21 ਅਕਤੂਬਰ (ਪ. ਪ.)-ਸਥਾਨਕ ਸਰਸਵਤੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਗੁਰੂ ਨਾਨਕ ਮਲਟੀਵਰਸਿਟੀ ਲੁਧਿਆਣਾ ਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਪ੍ਰੀਖਿਆ ਕਰਵਾਈ ਗਈ, ਜਿਸ ਵਿਚ ਲਗਪਗ 60 ਵਿਦਿਆਰਥੀਆਂ ਨੇ ...

ਪੂਰੀ ਖ਼ਬਰ »

ਕਿ੍ਸ਼ਨਾ ਕਾਲਜ ਰੱਲੀ ਵਿਖੇ ਖ਼ੂਨਦਾਨ ਕੈਂਪ ਲਗਾਇਆ

ਬੁਢਲਾਡਾ, 21 ਅਕਤੂਬਰ (ਨਿ.ਪ.ਪ./ਪ.ਪ.)-ਕਿ੍ਸ਼ਨਾ ਕਾਲਜ ਰੱਲੀ ਵਿਖੇ ਐਨ.ਐਸ.ਐਸ ਵਿਭਾਗ ਅਤੇ ਰੈੱਡ ਰਿਬਨ ਕਲੱਬ ਵਲੋਂ ਲਗਾਏ ਖ਼ੂਨਦਾਨ ਕੈਂਪ 'ਚ 42 ਨੌਜਵਾਨਾਂ ਨੇ ਖ਼ੂਨਦਾਨ ਕੀਤਾ | ਯੁਵਕ ਸੇਵਾਵਾਂ ਵਿਭਾਗ ਮਾਨਸਾ, ਉਮੀਦ ਸੋਸ਼ਲ ਐਾਡ ਵੈੱਲਫੇਅਰ ਕਲੱਬ ਬੋੜਾਵਾਲ ਅਤੇ ...

ਪੂਰੀ ਖ਼ਬਰ »

ਉੱਘੇ ਖ਼ਾਨਸਾਮੇ ਵਿਕਾਸ ਖੰਨਾ ਨੇ ਬਠਿੰਡਾ ਦੇ ਕਮਫਰਟ ਇੰਨ ਹੋਟਲ ਨੂੰ ਮਿਲਿਆ 2019 ਦਾ ਫਲੈਵਰਸ ਐਵਾਰਡ

ਬਠਿੰਡਾ, 21 ਅਕਤੂਬਰ (ਕੰਵਲਜੀਤ ਸਿੰਘ ਸਿੱਧੂ)-ਉੱਘੇ ਖ਼ਾਨਸਾਮੇ ਵਿਕਾਸ ਖੰਨਾ ਨੇ ਬਠਿੰਡਾ ਦੇ ਕਮਫਰਟ ਇੰਨ ਹੋਟਲ ਨੂੰ 2019 ਦਾ ਫਲੈਵਰਸ ਐਵਾਰਡ ਨਾਲ ਨਿਵਾਜਿਆ ਹੈ | ਇਹ ਅਵਾਰਡ ਡਾਇਰੈਕਟਰ ਸੁਨੀਤਾ ਮਿੱਤਲ ਨੇ ਚੰਡੀਗੜ੍ਹ ਵਿਖੇ ਪ੍ਰਾਪਤ ਕੀਤਾ | ਐਵਾਰਡ ਮਿਲਣ ਉਪਰੰਤ ...

ਪੂਰੀ ਖ਼ਬਰ »

ਦਿਨ ਦਿਹਾੜੇ ਚੋਰੀ-ਡੇਢ ਤੋਲਾ ਸੋਨਾ ਤੇ ਵੀਹ ਹਜ਼ਾਰ ਦੀ ਨਕਦੀ ਉਡਾਈ

ਤਲਵੰਡੀ ਸਾਬੋ, 21 ਅਕਤੂਬਰ (ਰਣਜੀਤ ਸਿੰਘ ਰਾਜੂ)-ਸਥਾਨਕ ਨਗਰ ਵਿਚ ਅੱਜ ਇਕ ਵਿਅਕਤੀ ਦੇ ਘਰ ਵਿਚ ਚੋਰਾਂ ਨੇ ਦਿਨ-ਦਿਹਾੜੇ ਹਜ਼ਾਰਾਂ ਰੁਪਏ ਦੀ ਨਗਦੀ ਅਤੇ ਸੋਨਾ ਚੋਰੀ ਕਰ ਲਿਆ ਹੈ, ਤਲਵੰਡੀ ਸਾਬੋ ਪੁਲਿਸ ਮਾਮਲੇ ਦੀ ਜਾਂਚ 'ਚ ਜੁਟ ਗਈ ਹੈ | ਜਾਣਕਾਰੀ ਅਨੁਸਾਰ ਤਲਵੰਡੀ ...

ਪੂਰੀ ਖ਼ਬਰ »

ਪਰਾਲੀ ਸਾੜਨ ਦੇ ਨੁਕਸਾਨ ਤੋਂ ਕਿਸਾਨਾਂ ਨੂੰ ਜਾਣੂ ਕਰਵਾਇਆ

ਸੰਗਤ ਮੰਡੀ, 21 ਅਕਤੂਬਰ (ਅੰਮਿ੍ਤਪਾਲ ਸ਼ਰਮਾ)-ਖੇਤੀਬਾੜੀ ਵਿਭਾਗ ਵਲੋਂ ਆਤਮਾ ਸਕੀਮ ਤਹਿਤ ਸੰਗਤ ਬਲਾਕ ਦੇ ਪਿੰਡ ਭਗਵਾਨਗੜ੍ਹ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ¢ ਕੈਂਪ ਦੌਰਾਨ ਸੰਬੋਧਨ ਕਰਦਿਆਂ ਬਲਾਕ ਟੈਕਨੋਲੋਜੀ ਮੈਨੇਜਰ ਡਾ: ਜਗਸੀਰ ਸਿੰਘ ਨੇ ...

ਪੂਰੀ ਖ਼ਬਰ »

ਸਕੂਲ ਸਿੱਖਿਆ ਸਕੱਤਰ 26 ਦਾ ਮਾਨਸਾ ਦੌਰਾ ਰੱਦ ਕਰਨ ਦੀ ਮੰਗ

ਮਾਨਸਾ, 21 ਅਕਤੂਬਰ (ਵਿ.ਪ੍ਰਤੀ.)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਮਾਸਟਰ ਮਿੱਠੂ ਸਿੰਘ ਕਾਹਨੇਕੇ ਨੇ ਮੰਗ ਕੀਤੀ ਹੈ ਕਿ ਕ੍ਰਿਸ਼ਨ ਕੁਮਾਰ ਸਕੱਤਰ ਸਕੂਲੀ ਸਿੱਖਿਆ ਵਲੋਂ 26 ਅਕਤੂਬਰ ਨੂੰ ਜ਼ਿਲ੍ਹੇ ਦੇ ਸਕੂਲਾਂ ਦੀ ਚੈਕਿੰਗ ਦਾ ਦੌਰਾ ਰੱਦ ਕੀਤਾ ਜਾਵੇ | ...

ਪੂਰੀ ਖ਼ਬਰ »

3 ਰੋਜ਼ਾ ਸੂਬਾ ਪੱਧਰੀ ਵਿਗਿਆਨ ਮੇਲਾ ਸਮਾਪਤ

ਭੀਖੀ, 21 ਅਕਤੂਬਰ (ਗੁਰਿੰਦਰ ਸਿੰਘ ਔਲਖ)-ਸਥਾਨਕ ਸਰਵਹਿੱਤਕਾਰੀ ਵਿੱਦਿਆ ਮੰਦਰ ਵਿਖੇ ਪਿਛਲੇ 3 ਰੋਜ਼ਾ ਤੋਂ ਚੱਲ ਰਿਹਾ ਵਿਗਿਆਨ ਮੇਲਾ ਸਮਾਪਤ ਹੋ ਗਿਆ | ਉਦਘਾਟਨ ਮੁੱਖ ਮਹਿਮਾਨ ਓਮ ਪ੍ਰਕਾਸ਼ ਜਿੰਦਲ ਨਾਇਬ ਤਹਿਸੀਲਦਾਰ ਭੀਖੀ ਅਤੇ ਜੈ ਸਿੰਘ ਸਿੱਧੂ ਸਕੱਤਰ ਮਾਰਕੀਟ ...

ਪੂਰੀ ਖ਼ਬਰ »

ਇਮਾਨਦਾਰੀ ਜਿੰਦਾ ਹੈ...

ਗੋਨਿਆਣਾ, 21 ਅਕਤੂਬਰ (ਲਛਮਣ ਦਾਸ ਗਰਗ)-ਇਮਾਨਦਾਰੀ ਜ਼ਿੰਦਾ ਹੈ ਦੀ ਮਿਸਾਲ ਅੱਜ ਪਿੰਡ ਗੋਨਿਆਣਾ ਕਲਾਂ ਦੇ ਵਸਨੀਕ ਅਜੈਬ ਸਿੰਘ ਵਲੋਂ ਡਿੱਗਿਆ ਮੋਬਾਈਲ ਵਾਪਸ ਕਰ ਕੇ ਕਾਇਮ ਕੀਤੀ ਗਈ | ਅਜਾਇਬ ਸਿੰਘ ਆਪਣੇ ਖੇਤ ਵਿਚ ਜਾ ਰਿਹਾ ਸੀ ਕਿ ਰਸਤੇ ਵਿਚ ਉਸ ਦਾ ਡਿੱਗਿਆ ਮੋਬਾਈਲ ...

ਪੂਰੀ ਖ਼ਬਰ »

ਬੇਕਾਰ ਚੀਜ਼ਾਂ ਤੋਂ ਸਜਾਵਟੀ ਵਸਤਾਂ ਤਿਆਰ ਕਰ ਕੇ ਲਗਾਈ ਪ੍ਰਦਰਸ਼ਨੀ

ਜੋਗਾ, 21 ਅਕਤੂਬਰ (ਘੜੈਲੀ)-ਮਾਈ ਭਾਗੋ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਰੱਲਾ ਵਿਖੇ ਬੇਕਾਰ ਸਮਾਨ ਤੋਂ ਵਰਤਣਯੋਗ ਵਸਤੂਆਂ ਬਣਾਉਣ ਦਾ ਅੰਤਰ-ਜਮਾਤ ਮੁਕਾਬਲਾ ਕਰਵਾਇਆ ਗਿਆ | ਵਿਦਿਆਰਥਣਾਂ ਨੇ ਘਰਾਂ 'ਚ ਪਏ ਬੇਕਾਰ ਸਮਾਨ ਤੋਂ ਵੱਖ-ਵੱਖ ਕਿਸਮ ਦਾ ਸਜਾਵਟੀ ਸਮਾਨ ਬਣਾ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਨਸ਼ਿਆਂ ਿਖ਼ਲਾਫ਼ ਕੀਤਾ ਜਾਗਰੂਕ

ਮਾਨਸਾ, 21 ਅਕਤੂਬਰ (ਵਿ.ਪ੍ਰਤੀ.)-ਸਥਾਨਕ ਗਾਂਧੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਨਸ਼ਿਆਂ ਪ੍ਰਤੀ ਜਾਗਰੂਕ ਕਰਨ ਲਈ ਸਮਾਗਮ ਕੀਤਾ ਗਿਆ | ਨਸ਼ਾ ਵਿਰੋਧੀ ਟਾਸਕ ਫੋਰਸ ਸਬ-ਡਵੀਜ਼ਨ ਮਾਨਸਾ ਦੇ ਇੰਚਾਰਜ ਬਲਵੰਤ ਸਿੰਘ ਭੀਖੀ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ...

ਪੂਰੀ ਖ਼ਬਰ »

65ਵੀਆਂ ਪੰਜਾਬ ਸਕੂਲ ਖੇਡਾਂ ਦੇ 5ਵੇਂ ਦਿਨ ਕਬੱਡੀ ਲੜਕੀਆਂ ਦੇ ਰੌਚਕ ਮੁਕਾਬਲੇ

ਭੀਖੀ, 21 ਅਕਤੂਬਰ (ਗੁਰਿੰਦਰ ਸਿੰਘ ਔਲਖ)-65ਵੀਆਂ 6 ਰੋਜ਼ਾ ਪੰਜਾਬ ਸਕੂਲੀ ਖੇਡਾਂ ਅੰਡਰ 17 ਲੜਕੀਆਂ ਸਰਕਲ ਕਬੱਡੀ ਜੋ ਢੈਪਈ ਦੇ ਖੇਡ ਸਟੇਡੀਅਮ ਵਿਚ ਚੱਲ ਰਹੀਆਂ ਹਨ, ਦੇ ਪੰਜਵੇਂ ਦਿਨ ਹੋਏ ਕਬੱਡੀ ਲੜਕੀਆਂ ਦੇ ਮੈਚ ਬਹੁਤ ਹੀ ਰੌਚਕ ਹੋ ਨਿੱਬੜੇ | ਅੱਜ ਹੋਏ ਮੁਕਾਬਲਿਆਂ ...

ਪੂਰੀ ਖ਼ਬਰ »

ਗੁਰਪ੍ਰੀਤ ਕੌਰ ਮਾਨ ਨੇ ਮਿਸ ਪੀ.ਟੀ.ਸੀ. ਪੰਜਾਬੀ ਮੁਕਾਬਲੇ 'ਚੋਂ 'ਹਰ ਦਿਲ ਅਜ਼ੀਜ਼' ਦਾ ਟੈਗ ਜਿੱਤਿਆ

ਮਾਨਸਾ, 21 ਅਕਤੂਬਰ (ਰਾਵਿੰਦਰ ਸਿੰਘ ਰਵੀ)-ਮਾਨਸਾ ਜ਼ਿਲੇ੍ਹ ਦੇ ਪਿੰਡ ਭੈਣੀਬਾਘਾ ਦੀ ਜੰਮਪਲ ਗੁਰਪ੍ਰੀਤ ਕੌਰ ਮਾਨ ਨੇ ਮਿਸ ਪੀ.ਟੀ.ਸੀ. ਪੰਜਾਬੀ 2019 ਦੇ ਫਾਈਨਲ ਮੁਕਾਬਲੇ 'ਚੋਂ 'ਹਰ ਦਿਲ ਅਜ਼ੀਜ਼' ਦਾ ਟੈਗ ਜਿੱਤਿਆ ਹੈ | ਜ਼ਿਕਰਯੋਗ ਹੈ ਕਿ ਬੀਤੇ ਕੱਲ੍ਹ ਲਵਲੀ ...

ਪੂਰੀ ਖ਼ਬਰ »

ਫਫੜੇ ਭਾਈਕੇ ਕਾਲਜ 'ਚ ਕਾਨੂੰਨੀ ਜਾਗਰੂਕਤਾ ਕੈਂਪ ਲਗਾਇਆ

ਮਾਨਸਾ, 21 ਅਕਤੂਬਰ (ਵਿ.ਪ੍ਰਤੀ.)-ਭਾਈ ਬਹਿਲੋ ਖ਼ਾਲਸਾ ਗਰਲਜ ਕਾਲਜ ਵਿਖੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਜਾਗਰੂਕਤਾ ਕੈਂਪ ਲਗਾਇਆ ਗਿਆ | ਐਡਵੋਕੇਟ ਮਨਜੀਤ ਕੌਰ ਅਤੇ ਪੈਰਾ-ਲੀਗਲ ਵਲੰਟੀਅਰ ਹਰਪ੍ਰੀਤ ਸਿੰਘ ਨੇ ਵਿਦਿਆਰਥਣਾਂ ਨੂੰ ਮੁਫ਼ਤ ਕਾਨੂੰਨੀ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ

ਮਾਨਸਾ, 21 ਅਕਤੂਬਰ (ਵਿ.ਪ.)-ਸਰਕਾਰੀ ਸੈਕੰਡਰੀ ਸਕੂਲ ਰਾਏਪੁਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਸਾਲਾ ਪ੍ਰਕਾਸ਼ ਉਤਸਵ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ | ਵਿਦਿਆਰਥੀਆਂ ਦੇ ਪੇਂਟਿੰਗ, ਲੇਖ, ਮਾਟੋ ੇ ਭਾਸ਼ਣ , ਕਵਿਤਾ, ਕਵੀਸ਼ਰੀ ਅਤੇ ਕੁਇਜ਼ ਮੁਕਾਬਲੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX