ਤਾਜਾ ਖ਼ਬਰਾਂ


ਸੰਤ ਬਾਬਾ ਅਵਤਾਰ ਸਿੰਘ ਕਲਿਆਣ ਸੰਪਰਦਾਇ ਰਾੜਾ ਸਾਹਿਬ ਵਾਲੇ ਹੋਏ ਸਵਰਗਵਾਸ
. . .  4 minutes ago
ਲੋਹਟਬੱਦੀ, 26 ਜਨਵਰੀ (ਕੁਲਵਿੰਦਰ ਸਿੰਘ ਡਾਂਗੋ) - ਸੰਤ ਬਾਬਾ ਈਸ਼ਰ ਸਿੰਘ ਰਾੜਾ ਸਾਹਿਬ ਵਾਲਿਆਂ ਦੇ ਅਸਥਾਨ ਗੁਰਦਵਾਰਾ ਈਸ਼ਰਸਰ ਸਾਹਿਬ ਪਿੰਡ ਲੋਹਟਬੱਦੀ ਨੇੜੇ ਕਲਿਆਣ ਪੁਲ ਦੇ ਮੁੱਖ ਸੇਵਾਦਾਰ ਸੰਤ ਬਾਬਾ ਅਵਤਾਰ ਸਿੰਘ, 50 ਸਾਲ ਅੱਜ ਆਪਣਾ ਪੰਜ ਭੌਤਿਕ...
ਭੀਮ ਆਰਮੀ ਦਾ ਮੁਖੀ ਚੰਦਰਸ਼ੇਖਰ ਆਜ਼ਾਦ ਗ੍ਰਿਫ਼ਤਾਰ
. . .  about 1 hour ago
ਹੈਦਰਾਬਾਦ, 26 ਜਨਵਰੀ - ਹੈਦਰਾਬਾਦ ਪੁਲਿਸ ਨੇ ਲੰਗਰਹਾਉਸ ਪੁਲਿਸ ਥਾਣੇ ਦੀ ਹੱਦ ਅੰਦਰ ਨਾਗਰਿਕਤਾ ਸੋਧ ਕਾਨੂੰਨ ਅਤੇ ਐਨ.ਆਰ.ਸੀ ਖ਼ਿਲਾਫ਼ ਪ੍ਰਦਰਸ਼ਨ ਵਿਚ ਹਿੱਸਾ ਲੈਣ 'ਤੇ ਭੀਮ ਆਰਮੀ...
22 ਫਰਵਰੀ ਤੋਂ 1 ਮਾਰਚ ਤੱਕ ਭੁਵਨੇਸ਼ਵਰ 'ਚ ਹੋਣਗੀਆਂ 'ਖੇਲੋ ਇੰਡੀਆ ਯੂਨੀਵਰਸਿਟੀ' ਖੇਡਾਂ - ਪ੍ਰਧਾਨ ਮੰਤਰੀ
. . .  about 2 hours ago
ਨਵੀਂ ਦਿੱਲੀ, 26 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਰੇਡਿਓ ਪ੍ਰੋਗਰਾਮ 'ਮਨ ਕੀ ਬਾਤ' ਵਿਚ 'ਖੇਲੋ ਇੰਡੀਆ' ਵਿਚ ਹਿੱਸਾ ਲੈਣ ਵਾਲੇ ਖਿਡਾਰੀਆ ਤੇ ਮੇਜ਼ਬਾਨਾਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਰਾਸ਼ਟਰੀ ਖੇਡਾਂ ਇੱਕ ਅਜਿਹਾ ਅਖਾੜਾ ਹਨ, ਜਿਨ੍ਹਾਂ ਵਿਚ...
ਔਰਤ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  about 3 hours ago
ਖਾਸਾ, 26 ਜਨਵਰੀ (ਗੁਰਨੇਕ ਸਿੰਘ ਪੰਨੂੰ)- ਬੀਤੀ ਰਾਤ ਪਿੰਡ ਖੁਰਮਣੀਆਂ ਵਿਖੇ ਇੱਕ ਔਰਤ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕਰਨ ਦੀ ਖ਼ਬਰ ਪ੍ਰਾਪਤ ਹੋਈ ਹੈ। ਮ੍ਰਿਤਕਾ ਦੀ ਪਹਿਚਾਣ ਕੰਵਲਜੀਤ ਕੌਰ...
ਲੌਂਗੋਵਾਲ ਵਿਖੇ ਵੱਡੇ ਇਕੱਠ ਵਲੋਂ ਢੀਂਡਸਾ ਨੂੰ ਸਮਰਥਨ
. . .  about 3 hours ago
ਲੌਂਗੋਵਾਲ, 26 ਜਨਵਰੀ (ਵਿਨੋਦ, ਸ. ਸ. ਖੰਨਾ)– ਸਾਬਕਾ ਚੇਅਰਮੈਨ ਜੀਤ ਸਿੰਘ ਸਿੱਧੂ ਦੀ ਅਗਵਾਈ ਹੇਠ ਅੱਜ ਗੁਰਦੁਆਰਾ ਯਾਦਗਾਰ ਭਾਈ ਮਨੀ ਸਿੰਘ ਲੌਂਗੋਵਾਲ ਵਿਖੇ ਲੌਂਗੋਵਾਲ ਇਲਾਕੇ ਦੇ ਵਰਕਰਾਂ ਨੇ ਵਿਸ਼ਾਲ ਇਕੱਠ...
ਜਲੰਧਰ ਦੇ ਵਿੱਦਿਅਕ ਅਦਾਰਿਆਂ 'ਚ ਕੱਲ੍ਹ ਛੁੱਟੀ ਦਾ ਐਲਾਨ
. . .  about 4 hours ago
ਜਲੰਧਰ, 26 ਜਨਵਰੀ (ਚਿਰਾਗ਼ ਸ਼ਰਮਾ) - ਗਣਤੰਤਰ ਦਿਵਸ ਮੌਕੇ ਜਲੰਧਰ ਵਿਖੇ ਹੋਏ ਸਮਾਰੋਹ ਦੌਰਾਨ ਪੰਜਾਬ ਦੇ ਜੇਲ੍ਹ ਤੇ ਸਹਿਕਾਰਤਾ ਮੰਤਰੀ ਪੰਜਾਬ ਸੁਖਜਿੰਦਰ ਸਿੰਘ ਰੰਧਾਵਾ ਨੇ ਜਲੰਧਰ...
ਗੁਰਦਾਸਪੁਰ ਦੇ ਵਿੱਦਿਅਕ ਅਦਾਰਿਆਂ ਵਿਚ ਕੱਲ੍ਹ ਹੋਵੇਗੀ ਛੁੱਟੀ
. . .  about 4 hours ago
ਗੁਰਦਾਸਪੁਰ, 26 ਜਨਵਰੀ (ਆਰਿਫ਼) - ਅੱਜ ਗਣਤੰਤਰ ਦਿਵਸ ਮੌਕੇ ਗੁਰਦਾਸਪੁਰ ਦੇ ਵਿੱਦਿਅਕ ਅਦਾਰਿਆਂ ਵਿਚ ਕੱਲ੍ਹ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਬਾਕੀ ਦਫ਼ਤਰ...
ਅਜੇ ਤੱਕ ਰਾਜਾਸਾਂਸੀ ਨਹੀਂ ਪਹੁੰਚੀ ਹਜ਼ੂਰ ਸਾਹਿਬ ਤੋਂ ਆਉਣ ਵਾਲੀ ਉਡਾਣ
. . .  about 3 hours ago
ਰਾਜਾਸਾਂਸੀ, 26 ਜਨਵਰੀ (ਹੇਰ, ਖੀਵਾ) - ਅੰਮ੍ਰਿਤਸਰ ਦੇ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਨਾਂਦੇੜ ਤੋਂ ਸਵੇਰੇ 9 ਵਜੇ ਪਹੁੰਚਣ ਵਾਲੀ ਅਜੇ ਤੱਕ ਨਹੀ ਪਹੁੰਚੀ ਹੈ ਅਜੇ ਤੱਕ ਜਿਸ ਦੇ ਰੋਸ ਵਜੋਂ ਯਾਤਰੂਆਂ ਨੇ ਹਵਾਈ ਅੱਡੇ ਅੰਦਰ ਨਾਅਰੇਬਾਜ਼ੀ ਕੀਤੀ। ਇਸ ਤੋਂ ਇਲਾਵਾ...
ਫਰਨੇਸ ਇਕਾਈ 'ਚ ਧਮਾਕਾ ਦੌਰਾਨ ਇੱਕ ਮਜ਼ਦੂਰ ਦੀ ਮੌਤ, 5 ਝੁਲਸੇ
. . .  about 4 hours ago
ਅਮਲੋਹ, 26 ਜਨਵਰੀ (ਪੱਤਰ ਪ੍ਰੇਰਕ) ਅਮਲੋਹ ਦੇ ਨਜ਼ਦੀਕ ਪੈਂਦੀ ਇਕ ਫਰਨੇਸ ਇਕਾਈ ਵਿਚ ਬੀਤੀ ਦੇਰ ਰਾਤ ਧਮਾਕਾ ਹੋਣ ਕਾਰਨ 6 ਮਜ਼ਦੂਰਾਂ ਦੇ ਝੁਲਸ ਜਾਣ ਦੀ ਖ਼ਬਰ ਹੈ। ਜਿਨ੍ਹਾਂ ਚੋਂ ਇਕ ਮਜ਼ਦੂਰ ਨੇ ਚੰਡੀਗੜ੍ਹ ਦੇ ਸਰਕਾਰੀ ਹਸਪਤਾਲ ਵਿਚ ਇਲਾਜ ਦੌਰਾਨ...
ਟੀਮ ਇੰਡੀਆ ਦੀ ਨਿਊਜ਼ੀਲੈਂਡ ਨੂੰ ਉੱਪਰ 7 ਵਿਕਟਾਂ ਨਾਲ ਜਿੱਤ, ਲੜੀ 'ਚ 2-0 ਦੀ ਲੀਡ
. . .  about 5 hours ago
ਆਕਲੈਂਡ, 26 ਜਨਵਰੀ - ਟੀਮ ਇੰਡੀਆ ਨੇ ਦੂਸਰੇ ਟੀ-20 ਵਿਚ ਨਿਊਜ਼ੀਲੈਂਡ ਨੂੰ 7 ਵਿਕਟਾਂ ਨਾਲ ਹਰਾ ਦਿੱਤਾ। ਟਾਸ ਜਿੱਤ ਕੇ ਪਹਿਲਾ ਬੱਲੇਬਾਜ਼ੀ ਕਰਦਿਆ ਨਿਊਜ਼ੀਲੈਂਡ ਦੀ ਟੀਮ ਨਿਰਧਾਰਿਤ 20...
ਮੋਬਾਈਲ ਟਾਵਰ ਤੋਂ 24 ਬੈਟਰੇ ਚੋਰੀ
. . .  about 5 hours ago
ਜਗਦੇਵ ਕਲਾਂ, 26 ਜਨਵਰੀ (ਸ਼ਰਨਜੀਤ ਸਿੰਘ ਗਿੱਲ)- ਪੁਲਿਸ ਥਾਣਾ ਝੰਡੇਰ ਤਹਿਤ ਪੈਂਦੇ ਪਿੰਡ ਤੇੜਾ ਕਲਾਂ ਵਿਖੇ ਬੀਤੀ ਰਾਤ ਚੋਰਾਂ ਨੇ ਮੋਬਾਈਲ ਟਾਵਰ ਤੋਂ 24 ਦੇ ਕਰੀਬ ਬੈਟਰੇ...
ਗਣਤੰਤਰ ਦਿਵਸ 'ਤੇ ਬੀ.ਐੱਸ.ਐਫ ਅਤੇ ਪਾਕਿ ਰੇਂਜਰਾਂ ਵਿਚਕਾਰ ਨਹੀਂ ਹੋਈਆਂ ਮਠਿਆਈ ਦਾ ਆਦਾਨ ਪ੍ਰਦਾਨ
. . .  about 5 hours ago
ਅੰਮ੍ਰਿਤਸਰ, 26 ਜਨਵਰੀ (ਸੁਰਿੰਦਰ ਕੋਛੜ) - ਗਣਤੰਤਰ ਦਿਵਸ ਮੌਕੇ ਅਟਾਰੀ ਵਾਹਗਾ ਸਰਹੱਦ 'ਤੇ ਬੀ.ਐੱਸ.ਐਫ ਤੇ ਪਾਕਿ ਰੇਂਜਰਾਂ ਵਿਚਕਾਰ ਮਠਿਆਈ ਦਾ ਆਦਾਨ ਪ੍ਰਦਾਨ ਨਹੀਂ...
ਦੂਸਰੇ ਟੀ-20 'ਚ ਭਾਰਤ ਨੇ ਨਿਊਜ਼ੀਲੈਂਡ ਨੂੰ 7 ਵਿਕਟਾਂ ਨਾਲ ਦਿੱਤੀ ਕਰਾਰੀ ਹਾਰ
. . .  about 5 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਭਾਰਤ ਦਾ ਤੀਸਰਾ ਖਿਡਾਰੀ (ਸ਼੍ਰੇਅਸ ਅਈਅਰ) 44 ਦੌੜਾਂ ਬਣਾ ਕੇ ਆਊਟ
. . .  about 5 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : 15 ਓਵਰਾਂ ਤੋਂ ਬਾਅਦ ਭਾਰਤ 103/2
. . .  about 5 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਕੇ.ਐੱਲ.ਰਾਹੁਲ ਨੇ ਠੋਕਿਆ ਲਗਾਤਾਰ ਦੂਸਰਾ ਅਰਧ ਸੈਂਕੜਾ
. . .  1 minute ago
ਹਿਮਾਚਲ ਪ੍ਰਦੇਸ਼ ਦੇ ਕੇਲਾਂਗ 'ਚ ਲਹਿਰਾਇਆ ਗਿਆ ਤਿਰੰਗਾ
. . .  about 6 hours ago
ਅੰਮ੍ਰਿਤਸਰ ਦੇ ਸਾਰੇ ਸਕੂਲਾਂ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  about 6 hours ago
ਗਣਤੰਤਰ ਦਿਵਸ ਮੌਕੇ ਡਿਪਟੀ ਸਪੀਕਰ ਅਜੈਬ ਸਿੰਘ ਭੱਟੀ ਨੇ ਫ਼ਰੀਦਕੋਟ ਵਿਖੇ ਲਹਿਰਾਇਆ ਤਿਰੰਗਾ
. . .  about 6 hours ago
ਪਠਾਨਕੋਟ ਦੇ ਸਾਰੇ ਸਕੂਲਾਂ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  about 6 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : 7 ਓਵਰਾਂ ਤੋਂ ਬਾਅਦ ਭਾਰਤ 42/2
. . .  about 6 hours ago
ਇੱਕ ਵਾਰ ਫਿਰ ਨੌਜਵਾਨਾਂ ਨੂੰ ਸਮਾਰਟ ਫੋਨ ਦੇਣ ਦਾ ਵਾਅਦਾ ਨਹੀਂ ਪੂਰਾ ਕਰ ਸਕੀ ਪੰਜਾਬ ਸਰਕਾਰ
. . .  about 6 hours ago
ਫ਼ਤਿਹਗੜ੍ਹ ਸਾਹਿਬ ਵਿਖੇ ਰਾਸ਼ਟਰੀ ਝੰਡੇ ਦਾ ਅਪਮਾਨ
. . .  1 minute ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਨਿਊਜ਼ੀਲੈਂਡ ਨੇ ਭਾਰਤ ਨੂੰ ਜਿੱਤ ਲਈ ਦਿੱਤਾ 133 ਦੌੜਾਂ ਦਾ ਟੀਚਾ
. . .  about 7 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਨਿਊਜ਼ੀਲੈਂਡ ਦਾ ਪੰਜਵਾਂ ਖਿਡਾਰੀ (ਟੇਲਰ) 18 ਦੌੜਾਂ ਬਣਾ ਕੇ ਆਊਟ
. . .  about 7 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : 19 ਓਵਰਾਂ ਤੋਂ ਬਾਅਦ ਨਿਊਜ਼ੀਲੈਂਡ 123/4
. . .  about 7 hours ago
ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸਬਰਵਾਲ ਵਲੋਂ 27 ਜਨਵਰੀ ਨੂੰ ਤਰਨਤਾਰਨ ਦੇ ਸਾਰੇ ਸਕੂਲਾਂ 'ਚ ਛੁੱਟੀ ਦਾ ਐਲਾਨ
. . .  about 7 hours ago
ਗਣਤੰਤਰ ਦਿਵਸ ਮੌਕੇ ਆਸਾਮ 'ਚ ਹੋਏ ਕਈ ਧਮਾਕੇ
. . .  about 7 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : 15 ਓਵਰਾਂ ਤੋਂ ਬਾਅਦ ਨਿਊਜ਼ੀਲੈਂਡ 94/4
. . .  about 7 hours ago
ਸ਼ਾਹਕੋਟ ਦੇ ਸਕੂਲਾਂ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  about 7 hours ago
ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ
. . .  about 8 hours ago
ਵਿਧਾਇਕ ਡੈਨੀ ਬੰੰਡਾਲਾ ਨੇ ਜੰਡਿਆਲਾ ਵਿਖੇ ਲਹਿਰਾਇਆ ਝੰਡਾ
. . .  about 8 hours ago
ਡੇਰਾ ਬਾਬਾ ਨਾਨਕ ਵਿਖੇ ਗਣਤੰਤਰ ਦਿਵਸ ਮੌਕੇ ਐੱਸ. ਡੀ. ਐੱਮ. ਨੇ ਲਹਿਰਾਇਆ ਕੌਮੀ ਝੰਡਾ
. . .  about 8 hours ago
ਗਣਤੰਤਰ ਦਿਵਸ ਮੌਕੇ ਪ੍ਰਦੀਪ ਕੁਮਾਰ ਸੱਭਰਵਾਲ ਡਿਪਟੀ ਕਮਿਸ਼ਨਰ ਤਰਨਤਾਰਨ ਨੇ ਲਹਿਰਾਇਆ ਤਿਰੰਗਾ
. . .  about 8 hours ago
ਸ੍ਰੀ ਅਨੰਦਪੁਰ ਸਾਹਿਬ ਵਿਖੇ ਗਣਤੰਤਰ ਦਿਵਸ ਮੌਕੇ ਉਪ ਮੰਡਲ ਮੈਜਿਸਟ੍ਰੇਟ ਮੈਡਮ ਕਨੂ ਗਰਗ ਨੇ ਕੌਮੀ ਝੰਡਾ ਲਹਿਰਾਇਆ
. . .  about 8 hours ago
ਮਾਨਸਾ ਜ਼ਿਲ੍ਹੇ ਦੇ ਵਿੱਦਿਅਕ ਅਦਾਰਿਆਂ 'ਚ ਭਲਕੇ ਛੁੱਟੀ ਦਾ ਐਲਾਨ
. . .  about 8 hours ago
ਗਣਤੰਤਰ ਦਿਵਸ ਮੌਕੇ ਫ਼ਾਜ਼ਿਲਕਾ 'ਚ ਡਿਪਟੀ ਕਮਿਸ਼ਨ ਮਨਪ੍ਰੀਤ ਸਿੰਘ ਛਤਵਾਲ ਨੇ ਲਹਿਰਾਇਆ ਤਿਰੰਗਾ
. . .  about 8 hours ago
ਗੜ੍ਹਸ਼ੰਕਰ ਵਿਖੇ ਐੱਸ. ਡੀ. ਐੱਮ. ਹਰਬੰਸ ਸਿੰਘ ਨੇ ਲਹਿਰਾਇਆ ਤਿਰੰਗਾ
. . .  about 8 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  about 9 hours ago
ਗਣਤੰਤਰ ਦਿਵਸ ਪਰੇਡ ਖ਼ਤਮ ਹੋਣ ਮਗਰੋਂ ਰਾਜਪਥ 'ਤੇ ਪੈਦਲ ਚੱਲ ਕੇ ਪ੍ਰਧਾਨ ਮੰਤਰੀ ਮੋਦੀ ਨੇ ਲੋਕਾਂ ਦਾ ਕੀਤਾ ਸਵਾਗਤ
. . .  about 9 hours ago
ਪਰੇਡ ਖ਼ਤਮ ਹੋਣ ਤੋਂ ਬਾਅਦ ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਬ੍ਰਾਜ਼ੀਲ ਦੇ ਰਾਸ਼ਟਰਪਤੀ ਜੇਯਰ ਬੋਲਸੋਨਾਰ ਰਾਜਪਥ ਤੋਂ ਹੋਏ ਰਵਾਨਾ
. . .  about 9 hours ago
ਬੀ. ਐੱਸ. ਐੱਫ. ਵਲੋਂ ਅਟਾਰੀ ਸਰਹੱਦ 'ਤੇ ਲਹਿਰਾਇਆ ਗਿਆ ਤਿਰੰਗਾ
. . .  about 9 hours ago
ਰਾਸ਼ਟਰੀ ਗਾਣ ਨਾਲ ਖ਼ਤਮ ਹੋਈ ਗਣਤੰਤਰ ਦਿਵਸ ਪਰੇਡ
. . .  about 9 hours ago
ਗਣਤੰਤਰ ਦਿਵਸ ਮੌਕੇ ਰਾਜਪਥ 'ਤੇ ਜਗੁਆਰ ਜਹਾਜ਼ ਨੇ ਕੀਤਾ ਮਾਰਚ ਪਾਸਟ
. . .  about 9 hours ago
ਐੱਸ. ਯੂ.-30 ਅਤੇ ਐੱਮ. ਕੇ. ਆਈ. ਜਹਾਜ਼ਾਂ ਨੇ ਆਸਮਾਨ 'ਚ ਦਿਖਾਈ ਕਰਤਬ, ਬਣਾਇਆ ਤ੍ਰਿਸ਼ੂਲ
. . .  about 9 hours ago
ਗਣਤੰਤਰ ਦਿਵਸ ਮੌਕੇ ਰਾਜਪਥ 'ਤੇ ਦਮਦਾਰ ਚਿਨੂਕ ਅਤੇ ਅਪਾਚੇ ਹੈਲੀਕਾਪਟਰਾਂ ਨੇ ਆਸਮਾਨ 'ਚ ਦਿਖਾਇਆ ਦਮ
. . .  about 9 hours ago
ਗਣਤੰਤਰ ਦਿਵਸ ਮੌਕੇ ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਨੇ ਲਹਿਰਾਇਆ ਤਿਰੰਗਾ
. . .  about 9 hours ago
ਮਾਨਸਾ ਵਿਖੇ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਲਹਿਰਾਇਆ ਕੌਮੀ ਝੰਡਾ
. . .  about 9 hours ago
ਗਣਤੰਤਰ ਦਿਵਸ ਮੌਕੇ ਪਹਿਲੀ ਵਾਰ ਸੀ. ਆਰ. ਪੀ. ਐੱਫ. ਦੀਆਂ ਮਹਿਲਾ ਬਾਈਕਰਾਂ ਨੇ ਰਾਜਪਥ 'ਤੇ ਦਿਖਾਏ ਕਰਤਬ
. . .  about 9 hours ago
ਅੰਮ੍ਰਿਤਸਰ 'ਚ ਕੈਬਨਿਟ ਮੰਤਰੀ ਸਰਦਾਰ ਸੁਖਬਿੰਦਰ ਸਿੰਘ ਸਰਕਾਰੀਆ ਨੇ ਲਹਿਰਾਇਆ ਰਾਸ਼ਟਰੀ ਝੰਡਾ
. . .  about 10 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 6 ਕੱਤਕ ਸੰਮਤ 551

ਕਪੂਰਥਲਾ / ਫਗਵਾੜਾ

ਸੰਤ ਹੀਰਾ ਦਾਸ ਕੰਨਿਆ ਮਹਾਂ ਵਿਦਿਆਲਿਆ ਤੋਂ ਗੁਰਦੁਆਰਾ ਬੇਰ ਸਾਹਿਬ ਤੱਕ ਸਜਾਇਆ ਵਿਸ਼ਾਲ ਨਗਰ ਕੀਰਤਨ

ਕਾਲਾ ਸੰਘਿਆਂ, 21 ਅਕਤੂਬਰ (ਬਲਜੀਤ ਸਿੰਘ ਸੰਘਾ)-ਦੁਨੀਆ ਵਿਚ ਸਰਬ ਸਾਂਝੀ ਵਾਲਤਾ ਦਾ ਸੰਦੇਸ਼ ਪਹੁੰਚਾਉਣ ਵਾਲੇ ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸੰਤ ਹੀਰਾ ਦਾਸ ਕੰਨਿਆ ਮਹਾਂ ਵਿਦਿਆਲਿਆ ਕਾਲਾ ਸੰਘਿਆਂ ਤੋਂ ਗੁਰਦੁਆਰਾ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੱਕ ਬਹੁਤ ਹੀ ਸ਼ਰਧਾ ਭਾਵਨਾ ਤੇ ਸ਼ਾਨੋ-ਸ਼ੌਕਤ ਨਾਲ ਸਜਾਇਆ ਗਿਆ | ਨਗਰ ਕੀਰਤਨ ਦੀ ਆਰੰਭਤਾ ਤੋਂ ਪਹਿਲਾਂ ਕਾਲਜ ਕੰਪਲੈਕਸ ਵਿਚ ਕਾਲਜ ਦੀਆਂ ਵਿਦਿਆਰਥਣਾਂ ਵੱਲੋਂ ਸ਼ਬਦ ਗਾਇਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ ਤੇ ਬਾਅਦ ਵਿਚ ਆਕਾਸ਼ ਗੰੁਜਾਊ ਜੈਕਾਰਿਆਂ ਦੀਆਂ ਗੂੰਜਾਂ ਦੌਰਾਨ ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਇਹ ਨਗਰ ਕੀਰਤਨ ਕਾਲਜ ਕੰਪਲੈਕਸ ਤੋਂ ਰਵਾਨਾ ਹੋਇਆ, ਜੋ ਕਿ ਮੇਨ ਬੱਸ ਸਟੈਂਡ ਕਾਲਾ ਸੰਘਿਆਂ ਤੱਕ ਪੈਦਲ ਚੱਲ ਕੇ ਗਿਆ ਸੰਗਤਾਂ ਦਾ ਕਾਫ਼ਲਾ ਗਿਆ ਜਿਸ ਦੌਰਾਨ ਵਿਦਿਆਰਥੀਆਂ ਦੇ ਹੱਥਾਂ 'ਚ ਪਾਵਨ ਗੁਰਬਾਣੀ ਦੀਆਂ ਪੰਕਤੀਆਂ ਵਾਲੇ ਬੈਨਰ ਫੜੇ ਹੋਏ ਸਨ | ਇਸ ਉਪਰੰਤ ਬੱਸ ਸਟੈਂਡ ਤੋਂ ਬੱਸਾਂ, ਗੱਡੀਆਂ ਆਦਿ ਵਹਨਾਂ ਤੇ ਗੁਰਦੁਆਰਾ ਬੇਰ ਸਾਹਿਬ ਸੁਲਤਾਨਪੁਰ ਲੋਧੀ ਲਈ ਰਵਾਨਾ ਹੋਇਆ, ਜਿਸ ਦੌਰਾਨ ਸੰਧੂ ਚੱਠਾ ਚੌਕ, ਆਧੀ ਗੇਟ, ਗੁਰਦੁਆਰਾ ਜੋਗੀ ਪੀਰ ਕੁਲਾਰਾ, ਤਲਵੰਡੀ ਮਾਧੋ, ਗੁਰਦੁਆਰਾ ਬਾਉਲੀ ਸਾਹਿਬ ਡੱਲਾ ਆਦਿ ਥਾਵਾਂ 'ਤੇ ਪੜਾਅ ਕਰਦਾ ਹੋਇਆ ਗੁਰਦੁਆਰਾ ਬੇਰ ਸਾਹਿਬ ਸੁਲਤਾਨਪੁਰ ਲੋਧੀ ਜਾ ਕੇ ਸਮਾਪਤ ਹੋਇਆ | ਰਸਤੇ ਵਿਚ ਸ਼ਰਧਾਲੂ ਸੰਗਤਾਂ ਦੀ ਵੱਖ-ਵੱਖ ਪਦਾਰਥਾਂ ਦੇ ਨਾਲ ਟਹਿਲ ਸੇਵਾ ਕੀਤੀ ਗਈ | ਕਾਲਜ ਦੀਆਂ ਵਿਦਿਆਰਥਣਾਂ ਦਾ ਜਥਾ ਰਸਤੇ ਵਿਚ ਗੁਰਬਾਣੀ ਕੀਰਤਨ ਗਾਇਨ ਕਰਦਾ ਹੋਇਆ ਸੰਗਤਾਂ ਨੂੰ ਗੁਰੂ ਸਾਹਿਬ ਦੀ ਸਿੱਖਿਆਵਾਂ ਨੂੰ ਜੀਵਨ ਦਾ ਆਧਾਰ ਬਣਾ ਕੇ ਚੱਲਣ ਦੀ ਪ੍ਰੇਰਨਾ ਦਿੰਦਾ ਰਿਹਾ | ਇਸ ਨਗਰ ਕੀਰਤਨ ਵਿਚ ਸੰਤ ਬਾਬਾ ਦਇਆ ਸਿੰਘ ਟਾਹਲੀ ਸਾਹਿਬ, ਕਾਲਜ ਦੇ ਪਿ੍ੰਸੀਪਲ ਡਾ. ਰਣਜੀਤ ਕੌਰ, ਕਾਲਜੀਏਟ ਦੇ ਪਿ੍ੰਸੀਪਲ ਬਲਜਿੰਦਰ ਕੌਰ, ਸੰਤ ਹੀਰਾ ਦਾਸ ਸ. ਸ. ਸਕੂਲ ਦੇ ਪਿ੍ੰਸੀਪਲ ਨਰਿੰਦਰਜੀਤ ਕੌਰ ਸ਼ਾਹੀ ਤੇ ਤਿੰਨੋਂ ਸੰਸਥਾਵਾਂ ਦਾ ਸਮੁੱਚਾ ਸਟਾਫ਼ ਤੇ ਵਿਦਿਆਰਥੀ, ਕਾਲਜ ਕਮੇਟੀ ਦੇ ਪ੍ਰਧਾਨ ਇੰਜ: ਸੀਤਲ ਸਿੰਘ ਸੰਘਾ, ਸੈਕਟਰੀ ਸੰਜੀਵ ਕੁਮਾਰ ਹੈਪੀ, ਮੈਂਬਰ ਗੁਰਦੇਵ ਸਿੰਘ ਸੰਘਾ, ਜਗਤਾਰ ਸਿੰਘ, ਪਰਮਜੀਤ ਸਿੰਘ ਬੱਸਣ, ਸਤਵਿੰਦਰ ਸਿੰਘ ਬੱਬੀ ਪ੍ਰਧਾਨ ਗੁਰਦੁਆਰਾ ਘੰਟਾ ਘਰ ਆਲਮਗੀਰ, ਜਸਵੰਤ ਸਿੰਘ ਟੋਨਾ, ਭਾਈ ਮੁਖ਼ਤਿਆਰ ਸਿੰਘ ਖ਼ਾਲਸਾ, ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲ, ਸਾਬਕਾ ਸਰਪੰਚ ਲਹਿੰਬਰ ਸਿੰਘ, ਸਾਬਕਾ ਸਰਪੰਚ ਸੁਰਜੀਤ ਲਾਲ ਬਿੱਟੂ, ਸਾਬਕਾ ਸੰਮਤੀ ਮੈਂਬਰ ਗਿ: ਨਿਰਮਲ ਸਿੰਘ ਸੰਘਾ, ਚੌਾਕੀ ਇੰਚਾਰਜ ਬਲਬੀਰ ਸਿੰਘ ਏ.ਐਸ.ਆਈ., ਗੁਰੂ ਕਾ ਲੰਗਰ ਟੀਮ ਦੇ ਮੁੱਖ ਸੇਵਾਦਾਰ ਡਾ. ਸੁਰਜੀਤ ਸਿੰਘ ਖੁਸਰੋਪੁਰ, ਮਾਸਟਰ ਹਰਚਰਨ ਸਿੰਘ ਸੰਧੂ ਚੱਠਾ ਆਦਿ ਹਾਜ਼ਰ ਸਨ |
...ਜਦੋਂ ਪ੍ਰਤੱਖ ਵੇਖਣ ਨੂੰ ਮਿਲਿਆ ਗੁਰੂ ਨਾਨਕ ਦੇਵ ਜੀ ਦਾ ਸਾਾਝੀਵਾਲਤਾ ਦਾ ਸੁਨੇਹਾ
ਕੰਨਿਆ ਕਾਲਜ ਕਾਲਾ ਸੰਘਿਆਂ ਵੱਲੋਂ ਸਜਾਏ ਨਗਰ ਕੀਰਤਨ ਦੌਰਾਨ ਸਿੱਖ ਮੁਸਲਿਮ ਸਾਂਝਾ ਮੰਚ ਪੰਜਾਬ ਵੱਲੋਂ ਬੱਸ ਅੱਡਾ ਕਾਲਾ ਸੰਘਿਆਂ ਵਿਖੇ ਫਰੂਟ ਤੇ ਖਾਣ ਪੀਣ ਵਾਲੇ ਸਮਾਨ ਦਾ ਸਟਾਲ ਲਗਾ ਕੇ ਮੁਸਲਿਮ ਭਾਈਚਾਰੇ ਦੇ ਸੈਂਕੜੇ ਲੋਕਾਂ ਵੱਲੋਂ ਸੰਗਤਾਂ ਦੀ ਜਿੱਥੇ ਸੇਵਾ ਕੀਤੀ ਗਈ, ਉੱਥੇ ਹੀ ਭਾਈਚਾਰੇ ਦੇ ਮੋਹਤਬਰਾਂ ਵੱਲੋਂ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਵਿਚ ਰੁਮਾਲਾ ਸਾਹਿਬ ਭੇਟ ਕੀਤਾ ਗਿਆ ਤੇ ਪੰਜਾਂ ਪਿਆਰਿਆਂ ਤੇ ਪ੍ਰਬੰਧਕਾਂ ਦਾ ਸਿਰੋਪਾਓ ਭੇਟ ਕਰਕੇ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਅਮਜਦ ਅਲੀ, ਡਾ. ਖਾਨ, ਮੌਲਵੀ ਆਜ਼ਮ, ਹਾਜੀ ਵੀਰੂ, ਮੁਖ਼ਤਿਆਰ ਅਲੀ, ਬਾਬਾ ਅਬਦੁੱਲਾ, ਬਿੱਟੂ ਦੀਨ, ਲਾਲ ਹੁਸੈਨ, ਸਲੀਮ ਖਾਨ, ਅਹਿਮਦ ਬਸ਼ੀਰ, ਮੁਹੰਮਦ ਰਮਜ਼ਾਨ, ਮੁਹੰਮਦ ਮੁਰਤਜਾ, ਤਬੀਅਦ ਹੁਸੈਨ, ਲੰਬਰਦੀਨ ਆਦਿ ਹਾਜ਼ਰ ਸਨ | ਸੱਚਮੁੱਚ ਆਪਸੀ ਇਤਫ਼ਾਕ ਤੇ ਪਿਆਰ ਦੀ ਇਹ ਮਿਸਾਲ ਵੇਖ ਕੇ ਸਭ ਸੰਗਤਾਂ ਜਿੱਥੇ ਖ਼ੁਸ਼ ਹੋ ਰਹੀਆਂ ਸਨ, ਉੱਥੇ ਹੀ ਗੁਰੂ ਸਾਹਿਬ ਜੀ ਦੇ ਪੁਰਬ ਤੋਂ ਸਾਾਝੀਵਾਲਤਾ ਦੇ ਇਸ ਸੁਨੇਹੇ ਨੂੰ ਸਭ ਨੂੰ ਹਕੀਕਤ ਰੂਪ ਵਿਚ ਅਪਣਾਉਣ ਦਾ ਸੱਦਾ ਦੇ ਰਹੇ ਸਨ |

ਘਾਨਾ ਦੇ ਰੇਲ ਮੰਤਰੀ ਤੇ ਹਾਈ ਕਮਿਸ਼ਨਰ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਏ

ਸੁਲਤਾਨਪੁਰ ਲੋਧੀ, 21 ਅਕਤੂਬਰ (ਥਿੰਦ, ਹੈਪੀ)-ਰਿਪਬਲਿਕ ਆਫ਼ ਘਾਨਾ ਅਫ਼ਰੀਕਾ ਦੇ ਰੇਲ ਮੰਤਰੀ ਜੋ ਘਾਟੇ ਅਤੇ ਹਾਈ ਕਮਿਸ਼ਨਰ ਮਾਈਕਲ ਨਿਲ ਨੋਟੇ ਓਕਾਏ ਨੇ ਆਪਣੇ ਦੇਸ਼ ਦੇ ਹੋਰ ਅਧਿਕਾਰੀਆਂ ਸਮੇਤ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਮਨਰੇਗਾ ਮਜ਼ਦੂਰਾਂ ਨੂੰ ਪੂਰਾ ਵਰ੍ਹਾ ਰੋਜ਼ਗਾਰ ਦਿਵਾਉਣ ਦਾ ਸਬੱਬ ਬਣਿਆ

ਕਪੂਰਥਲਾ, 21 ਅਕਤੂਬਰ (ਅਮਰਜੀਤ ਕੋਮਲ)-ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਮੱਦੇ ਨਜ਼ਰ ਰੱਖਦਿਆਂ ਵਾਤਾਵਰਨ ਨੂੰ ਹਰਿਆ ਭਰਿਆ ਬਣਾਉਣ ਦੇ ਮਨੋਰਥ ਨਾਲ ਮਨਰੇਗਾ ਸਕੀਮ ਤਹਿਤ ਜ਼ਿਲ੍ਹੇ ਵਿਚ 546 ਪਿੰਡਾਂ ਵਿਚ ਪੰਚਾਇਤਾਂ ਦੇ ਸਹਿਯੋਗ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਵਿਧਾਇਕ ਤੇ ਉੱਚ ਅਧਿਕਾਰੀਆਂ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸੁਚਾਰੂ ਢੰਗ ਨਾਲ ਮਨਾਉਣ ਲਈ ਪ੍ਰਬੰਧਾਂ ਦਾ ਜਾਇਜ਼ਾ

ਸੁਲਤਾਨਪੁਰ ਲੋਧੀ, 21 ਅਕਤੂਬਰ (ਨਰੇਸ਼ ਹੈਪੀ, ਜਗਮੋਹਨ ਸਿੰਘ ਥਿੰਦ)-ਵਿਧਾਇਕ ਨਵਤੇਜ ਸਿੰਘ ਚੀਮਾ ਅਤੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਵਲੋਂ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੰੂ ਸੁਚਾਰੂ ਢੰਗ ਨਾਲ ਮਨਾਉਣ ਲਈ ਕੀਤੇ ਜਾ ...

ਪੂਰੀ ਖ਼ਬਰ »

ਚੋਣ ਜ਼ਾਬਤੇ ਦੀ ਉਲੰਘਣਾ ਕਰਨ 'ਤੇ ਧਾਲੀਵਾਲ ਨੂੰ ਨੋਟਿਸ

ਫਗਵਾੜਾ, 21 ਅਕਤੂਬਰ (ਹਰੀਪਾਲ ਸਿੰਘ)-ਕਿਸੇ ਸਮੇਂ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਵਾਲਿਆਂ ਿਖ਼ਲਾਫ਼ ਕਾਰਵਾਈ ਕਰਨ ਵਾਲੇ ਸਾਬਕਾ ਆਈ.ਏ.ਐਸ ਅਧਿਕਾਰੀ ਅਤੇ ਕਾਂਗਰਸ ਪਾਰਟੀ ਦੇ ਫਗਵਾੜਾ ਤੋਂ ਉਮੀਦਵਾਰ ਬਲਵਿੰਦਰ ਸਿੰਘ ਧਾਲੀਵਾਲ ਖ਼ੁਦ ਚੋਣ ਜ਼ਾਬਤੇ ਦੀ ਉਲੰਘਣਾ ਵਿਚ ...

ਪੂਰੀ ਖ਼ਬਰ »

ਪਾਂਸ਼ਟਾ 'ਚ ਅਪਾਹਿਜ ਨੂੰ ਵੀਲ੍ਹ ਚੇਅਰ ਨਾ ਮਿਲਣ ਕਾਰਨ ਵੋਟਰ ਵੋਟ ਪਾਉਣ ਤੋਂ ਬਿਨਾਂ ਵਾਪਸ ਮੁੜਿਆ

ਪਾਂਸ਼ਟਾ, 21 ਅਕਤੂਬਰ (ਸਤਵੰਤ ਸਿੰਘ)–ਵਿਧਾਨ ਸਭਾ ਹਲਕਾ ਫਗਵਾੜਾ ਜ਼ਿਮਨੀ ਚੋਣ ਲਈ ਪਾਂਸ਼ਟਾ ਅਤੇ ਨੇੜਲੇ ਪਿੰਡਾਂ ਵਿਚ ਵੋਟਰਾਂ ਦਾ ਉਤਸ਼ਾਹ ਰਲ਼ਿਆ-ਮਿਲ਼ਿਆ ਹੀ ਰਿਹਾ | ਸਭ ਤੋਂ ਘੱਟ ਵੋਟਾਂ ਨਰੂੜ ਦੇ ਬੂਥ ਨੰਬਰ 8 'ਤੇ 38.70 ਪ੍ਰਤੀਸ਼ਤ ਪਈਆਂ | ਪਿੰਡ ਨਰੂੜ ਵਿਚ 44 ...

ਪੂਰੀ ਖ਼ਬਰ »

ਪਿੰਡ ਭੁੱਲਾਰਾਈ ਵਿਖੇ ਦੋ ਧੜਿਆਂ ਵਲੋਂ ਲਗਾਏ ਕਾਂਗਰਸੀ ਉਮੀਦਵਾਰ ਲਈ ਬੂਥ

ਖਲਵਾੜਾ, 21 ਅਕਤੂਬਰ (ਮਨਦੀਪ ਸਿੰਘ ਸੰਧੂ)-ਅੱਜ ਫਗਵਾੜਾ ਵਿਧਾਨ ਸਭਾ ਜ਼ਿਮਨੀ ਚੋਣਾਂ ਲਈ ਹੋਈ ਪੋਲਿੰਗ ਦੌਰਾਨ ਪਿੰਡ ਭੁੱਲਾਰਾਈ ਵਿਖੇ ਦੋ ਵੱਖ-ਵੱਖ ਧੜਿਆਂ ਵਲੋਂ ਕਾਂਗਰਸੀ ਉਮੀਦਵਾਰ ਲਈ ਪੋਲਿੰਗ ਬੂਥ ਲਗਾਏ ਗਏ ਜਦਕਿ ਅਕਾਲੀ-ਭਾਜਪਾ ਦੇ ਸਾਂਝੇ ਉਮੀਦਵਾਰ ਲਈ ਕਿਸੇ ...

ਪੂਰੀ ਖ਼ਬਰ »

ਚੋਣਾਂ ਦੌਰਾਨ ਕੁਝ ਬੂਥਾਂ 'ਤੇ ਵੋਟਾਂ ਪਾਉਣ ਦੀ ਰਫ਼ਤਾਰ ਰਹੀ ਢਿੱਲੀ

ਫਗਵਾੜਾ, 21 ਅਕਤੂਬਰ (ਚਾਵਲਾ)-ਅੱਜ ਸਵੇਰੇ 7 ਵਜੇ ਜਦੋਂ ਵੋਟਾਂ ਪੈਣ ਦਾ ਕੰਮ ਸ਼ੁਰੂ ਹੋਇਆ ਤਾਂ ਬੂਥਾਂ 'ਤੇ ਆਪਣੀਆਂ ਡਿਊਟੀਆਂ ਸੰਭਾਲਣ ਦੀ ਨੱਠ ਭੱਜ ਹੋ ਰਹੀ ਸੀ | ਬੂਥ ਨੰਬਰ 166, 158 ਤੇ 159 'ਤੇ ਪਹਿਲੀ ਵੋਟ ਪਾਉਣ ਵਾਲੇ ਬੜੇ ਚਾਅ ਨਾਲ ਖੜੇ ਸੀ, ਜਦਕਿ ਕਰਮਚਾਰੀ ਤਿਆਰੀ ਕਰ ਰਹੇ ...

ਪੂਰੀ ਖ਼ਬਰ »

ਹਲਕਾ ਫਗਵਾੜਾ ਵਿਚ ਵੋਟਾਂ ਦਾ ਕੰਮ ਅਮਨ-ਅਮਾਨ ਨਾਲ ਚੜਿ੍ਹਆ ਨੇਪਰੇ

ਫਗਵਾੜਾ, 21 ਅਕਤੂਬਰ (ਹਰੀਪਾਲ ਸਿੰਘ/ਤਰਨਜੀਤ ਸਿੰਘ ਕਿੰਨੜਾ)—ਵਿਧਾਨ ਸਭਾ ਹਲਕਾ 29-ਫਗਵਾੜਾ ਦੀ ਜ਼ਿਮਨੀ ਚੋਣ ਲਈ ਮਤਦਾਨ ਦਾ ਕੰਮ ਅੱਜ ਅਮਨ-ਅਮਾਨ ਤੇ ਨਿਰਵਿਘਨਤਾ ਨਾਲ ਨੇਪਰੇ ਚੜ੍ਹ ਗਿਆ | ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਕਪੂਰਥਲਾ ਇੰਜ: ਡੀ. ਪੀ. ਐਸ ...

ਪੂਰੀ ਖ਼ਬਰ »

ਪ੍ਰਵੇਸ਼ ਰਾਣੀ ਦਾ ਇਬਰਾਹੀਮਵਾਲ ਦੇ ਸ਼ਮਸ਼ਾਨਘਾਟ 'ਚ ਅੰਤਿਮ ਸਸਕਾਰ

ਬੇਗੋਵਾਲ/ਭੁਲੱਥ, 21 ਅਕਤੂਬਰ (ਸੁਖਜਿੰਦਰ ਸਿੰਘ, ਸੁਖਜਿੰਦਰ ਸਿੰਘ ਮੁਲਤਾਨੀ)-ਉੱਘੇ ਸਨਅਤਕਾਰ ਰਾਧੇ ਸ਼ਿਆਮ ਅਰੋੜਾ ਦੀ ਮਾਤਾ ਤੇ ਸਵ: ਤਿਲਕਰਾਜ ਅਰੋੜਾ ਦੀ ਪਤਨੀ ਮਾਤਾ ਪ੍ਰਵੇਸ਼ ਰਾਣੀ ਜਿਨ੍ਹਾਂ ਦਾ ਬੀਤੇ ਦਿਨ ਦਿਹਾਂਤ ਹੋ ਗਿਆ ਸੀ, ਦਾ ਅੰਤਿਮ ਸਸਕਾਰ ਉਨ੍ਹਾਂ ਦੇ ...

ਪੂਰੀ ਖ਼ਬਰ »

ਗੁਰੂ ਅਮਰਦਾਸ ਪਬਲਿਕ ਸਕੂਲ ਉੱਚਾ ਬੇਟ ਵਿਖੇ ਦਾਦਾ-ਦਾਦੀ ਤੇ ਨਾਨਾ-ਨਾਨੀ ਦਿਵਸ ਮਨਾਇਆ

ਕਪੂਰਥਲਾ, 21 ਅਕਤੂਬਰ (ਵਿ.ਪ੍ਰ.)-ਗੁਰੂ ਅਮਰਦਾਸ ਪਬਲਿਕ ਸਕੂਲ ਉੱਚਾ ਬੇਟ ਵਿਖੇ ਦਾਦਾ-ਦਾਦੀ ਤੇ ਨਾਨਾ-ਨਾਨੀ ਦਿਵਸ ਬਹੁਤ ਹੀ ਧੂਮਧਾਮ ਨਾਲ ਮਨਾਇਆ ਗਿਆ | ਸਮਾਗਮ ਦੀ ਆਰੰਭਤਾ ਧਾਰਮਿਕ ਸ਼ਬਦ ਤੇ ਗਾਇਣ ਨਾਲ ਹੋਈ | ਉਪਰੰਤ ਸਕੂਲ ਦੇ ਯੂ.ਕੇ.ਜੀ. ਦੇ ਬੱਚਿਆਂ ਵਲੋਂ ਮਹਿਮਾਨਾਂ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਹਾੜੇ ਸਬੰਧੀ ਹਮੀਰਾ ਵਿਖੇ ਸਮਾਗਮ ਕਰਵਾਇਆ

ਕਪੂਰਥਲਾ, 21 ਅਕਤੂਬਰ (ਸਡਾਨਾ)-ਨੇੜਲੇ ਕਸਬਾ ਹਮੀਰਾ ਵਿਖੇ ਵਾਲਮੀਕਿ ਮਜ੍ਹਬੀ ਸਿੱਖ ਮੋਰਚਾ ਵਲੋਂ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਹਾੜੇ ਨੂੰ ਸਮਰਪਿਤ ਸਤਿਸੰਗ ਸੰਮੇਲਨ ਕਰਵਾਇਆ ਗਿਆ | ਜਿਸ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਿਰਕਤ ਕੀਤੀ | ਆਦਿ ਵਾਸੀ ਕੌਮੀ ...

ਪੂਰੀ ਖ਼ਬਰ »

ਸਰਕਾਰੀ ਸਕੂਲ ਡਾਲਾ ਵਿਚ 16ਵੀਂ ਵਾਰ ਚੋਰੀ-ਸਿਲੰਡਰ ਤੇ ਰਾਸ਼ਨ ਚੋਰੀ

ਨਡਾਲਾ, 21 ਅਕਤੂਬਰ (ਮਾਨ)-ਚੋਰਾਂ ਨੇ ਬੀਤੀ ਰਾਤ ਸਰਕਾਰੀ ਐਲੀਮੈਂਟਰੀ ਸਕੂਲ ਡਾਲਾ ਵਿਚ 16ਵੀਂ ਵਾਰ ਚੋਰੀ ਕਰਕੇ ਮਿਡ ਡੇ ਮੀਲ ਦਾ ਰਾਸ਼ਨ ਤੇ 2 ਸਿਲੰਡਰ ਚੋਰੀ ਕਰ ਲਏ | ਇਸ ਸਬੰਧੀ ਸਰਪੰਚ ਮੋਹਨ ਸਿੰਘ ਡਾਲਾ ਤੇ ਸਕੂਲ ਮੁਖੀ ਜਾਰਜ ਮਸੀਹ ਨੇ ਦੱਸਿਆ ਕਿ ਜਦ ਸਵੇਰੇ ਸਕੂਲ ...

ਪੂਰੀ ਖ਼ਬਰ »

ਛੱਪੜ ਵਿਚ ਕਰੰਟ ਲੱਗਣ ਕਰਕੇ 13 ਮੱਝਾਂ ਦੀ ਮੌਤ

ਫਗਵਾੜਾ, 21 ਅਕਤੂਬਰ (ਹਰੀਪਾਲ ਸਿੰਘ)-ਇੱਥੋਂ ਦੇ ਨੇੜਲੇ ਪਿੰਡ ਭੁੱਲਾਰਾਈ ਵਿਖੇ ਇੱਕ ਛੱਪੜ ਵਿਚ ਕਰੰਟ ਆਉਣ ਕਰਕੇ ਇੱਕ ਦਰਜ਼ਨ ਤੋਂ ਵੱਧ ਮੱਝਾਂ ਦੀ ਮੌਤ ਹੋ ਗਈ | ਪ੍ਰਾਪਤ ਜਾਣਕਾਰੀ ਦੇ ਅਨੁਸਾਰ ਪਿੰਡ ਭੁੱਲਾਰਾਈ ਵਿਖੇ ਇੱਕ ਧਾਰਮਿਕ ਸਥਾਨ ਮੀਆਂ ਜਾਨੋਂ ਦੇ ਨੇੜੇ ...

ਪੂਰੀ ਖ਼ਬਰ »

ਡਿਜੀਟਲ ਮਿਊਜ਼ੀਅਮ ਤੇ ਲਾਈਟ ਐਾਡ ਸਾਊਾਡ ਸ਼ੋਅ ਕਪੂਰਥਲਾ 'ਚ 23 ਤੋਂ 25 ਅਕਤੂਬਰ ਤੱਕ-ਇੰਜ: ਖਰਬੰਦਾ

ਕਪੂਰਥਲਾ, 21 ਅਕਤੂਬਰ (ਅਮਰਜੀਤ ਕੋਮਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਪੰਜਾਬ ਸਰਕਾਰ ਵਲੋਂ ਨਵਾਬ ਜੱਸਾ ਸਿੰਘ ਆਹਲੂਵਾਲੀਆ ਸਰਕਾਰੀ ਕਾਲਜ ਕਪੂਰਥਲਾ ਦੀ ਗਰਾਉਂਡ ਵਿਚ ਡਿਜੀਟਲ ਮਿਊਜ਼ੀਅਮ ਤੇ ਲਾਈਟ ਐਾਡ ਸਾਊਾਡ ਸ਼ੋਅ 23 ਤੋਂ 25 ...

ਪੂਰੀ ਖ਼ਬਰ »

ਲੋਕ ਪਰਿਵਾਰਾਂ ਸਮੇਤ ਇਸ ਵਿਲੱਖਣ ਕਿਸਮ ਦੇ ਪ੍ਰੋਗਰਾਮ ਨੂੰ ਦੇਖਣ ਡਿਜੀਟਲ ਮਿਊਜ਼ੀਅਮ ਤੇ ਲਾਈਟ ਐਾਡ ਸਾਊਾਡ ਸ਼ੋਅ ਕਪੂਰਥਲਾ 'ਚ 23 ਤੋਂ 25 ਅਕਤੂਬਰ ਤੱਕ-ਇੰਜ: ਖਰਬੰਦਾ

ਕਪੂਰਥਲਾ, 21 ਅਕਤੂਬਰ (ਅਮਰਜੀਤ ਕੋਮਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਪੰਜਾਬ ਸਰਕਾਰ ਵਲੋਂ ਨਵਾਬ ਜੱਸਾ ਸਿੰਘ ਆਹਲੂਵਾਲੀਆ ਸਰਕਾਰੀ ਕਾਲਜ ਕਪੂਰਥਲਾ ਦੀ ਗਰਾਉਂਡ ਵਿਚ ਡਿਜੀਟਲ ਮਿਊਜ਼ੀਅਮ ਤੇ ਲਾਈਟ ਐਾਡ ਸਾਊਾਡ ਸ਼ੋਅ 23 ਤੋਂ 25 ...

ਪੂਰੀ ਖ਼ਬਰ »

ਵਿਦਿਆਰਥੀ ਦੇ ਕਤਲ ਮਾਮਲੇ ਵਿਚ ਪਤੀ ਪਤਨੀ ਸਮੇਤ ਤਿੰਨ ਗਿ੍ਫ਼ਤਾਰ

ਫਗਵਾੜਾ, 21 ਅਕਤੂਬਰ (ਹਰੀਪਾਲ ਸਿੰਘ)-ਫਗਵਾੜਾ ਦੇ ਜੀ.ਟੀ.ਰੋਡ 'ਤੇ ਇੱਕ ਰੈਸਟੋਰੈਂਟ ਦੀ ਪਾਰਕਿੰਗ ਵਿਚ ਵਿਦਿਆਰਥੀ ਦੇ ਕਤਲ ਦੇ ਮਾਮਲੇ ਵਿਚ ਪੁਲਿਸ ਨੇ ਪਤੀ-ਪਤਨੀ ਸਮੇਤ ਤਿੰਨ ਕਥਿਤ ਦੋਸ਼ੀਆਂ ਨੂੰ ਗਿ੍ਫ਼ਤਾਰ ਕਰ ਲਿਆ ਹੈ | ਜ਼ਿਕਰਯੋਗ ਹੈ ਕੇ ਬੀਤੇ ਦਿਨੀ ਖਜ਼ੂਰਲਾ ...

ਪੂਰੀ ਖ਼ਬਰ »

ਮਾਡਰਨ ਜੇਲ੍ਹ ਦੇ ਹਵਾਲਾਤੀਆਂ ਪਾਸੋਂ ਮੋਬਾਈਲ ਫ਼ੋਨ ਬਰਾਮਦ

ਕਪੂਰਥਲਾ, 21 ਅਕਤੂਬਰ (ਸਡਾਨਾ)-ਕੇਂਦਰੀ ਜੇਲ੍ਹ ਦੇ ਹਵਾਲਾਤੀਆਂ ਪਾਸੋਂ ਮੋਬਾਈਲ ਫ਼ੋਨ ਮਿਲਣ ਦੇ ਮਾਮਲੇ ਤਹਿਤ ਕੋਤਵਾਲੀ ਪੁਲਿਸ ਨੇ ਚਾਰ ਵਿਅਕਤੀਆਂ ਵਿਰੁੱਧ ਕੇਸ ਦਰਜ ਕਰ ਲਿਆ ਹੈ | ਆਪਣੀ ਸ਼ਿਕਾਇਤ ਵਿਚ ਹਰਦੇਵ ਸਿੰਘ ਸਹਾਇਕ ਸੁਪਰਡੈਂਟ ਨੇ ਦੱਸਿਆ ਕਿ ਹਵਾਲਾਤੀ ...

ਪੂਰੀ ਖ਼ਬਰ »

ਮਾਡਲ ਟਾਊਨ ਵੈੱਲਫੇਅਰ ਕੌਾਸਲ ਨੇ ਕਰਵਾਇਆ 21ਵਾਂ ਸਾਲਾਨਾ ਸੱਭਿਆਚਾਰਕ ਮੇਲਾ

ਕਪੂਰਥਲਾ, 21 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਮਾਡਲ ਟਾਊਨ ਵੈੱਲਫੇਅਰ ਕੌਾਸਲ ਰਜਿ: ਕਪੂਰਥਲਾ ਵਲੋਂ 21ਵਾਂ ਸਾਲਾਨਾ ਸਭਿਆਚਾਰਕ ਮੇਲਾ ਮਾਡਲ ਟਾਊਨ ਦੇ ਸਿਟੀ ਹਾਲ ਚੌਾਕ ਵਿਚ ਕਰਵਾਇਆ ਗਿਆ | ਪੰਜਾਬ ਦੀ ਉੱਘੀ ਲੋਕ ਗਾਇਕਾ ਗੁਰਮੀਤ ਬਾਵਾ, ਜਿਨ੍ਹਾਂ ਨੂੰ ਇਸ ਸਭਿਆਚਾਰਕ ...

ਪੂਰੀ ਖ਼ਬਰ »

ਇਕ ਲੜਕੀ ਨੂੰ ਵਰਗਲਾ ਕੇ ਲਿਜਾਣ ਵਾਲੇ ਵਿਰੁੱਧ ਕੇਸ ਦਰਜ

ਕਪੂਰਥਲਾ, 21 ਅਕਤੂਬਰ (ਸਡਾਨਾ)-ਇਕ ਲੜਕੀ ਨੂੰ ਵਰਗਲਾ ਕੇ ਲਿਜ਼ਾਣ ਦੇ ਦੋਸ਼ ਹੇਠ ਸਿਟੀ ਪੁਲਿਸ ਨੇ ਅਣਪਛਾਤੇ ਵਿਅਕਤੀ ਵਿਰੁੱਧ ਕੇਸ ਦਰਜ ਕਰ ਲਿਆ ਹੈ | ਆਪਣੀ ਸ਼ਿਕਾਇਤ ਵਿਚ ਗੀਤਾ ਵਾਸੀ ਸ਼ੇਖੂਪੁਰ ਨੇ ਦੱਸਿਆ ਕਿ ਉਸ ਦੀ ਲੜਕੀ ਸਿਲਾਈ ਕਢਾਈ ਦਾ ਕੰਮ ਸਿੱਖਦੀ ਸੀ ਤੇ ...

ਪੂਰੀ ਖ਼ਬਰ »

ਪੁਲਿਸ ਲਾਈਨ ਵਿਖੇ ਕੌਮੀ ਪੁਲਿਸ ਸ਼ਹੀਦੀ ਦਿਵਸ ਸਬੰਧੀ ਸਮਾਗਮ ਕਰਵਾਇਆ

ਕਪੂਰਥਲਾ, 21 ਅਕਤੂਬਰ (ਸਡਾਨਾ)-ਕੌਮੀ ਪੁਲਿਸ ਸ਼ਹੀਦੀ ਦਿਵਸ ਸਬੰਧੀ ਸਥਾਨਕ ਪੁਲਿਸ ਲਾਇਨ ਵਿਖੇ ਐਸ.ਐਸ.ਪੀ. ਸਤਿੰਦਰ ਸਿੰਘ ਦੀ ਅਗਵਾਈ ਹੇਠ ਸਮਾਗਮ ਕਰਵਾਇਆ ਗਿਆ | ਡੀ.ਐਸ.ਪੀ. ਸ਼ਹਿਬਾਜ ਸਿੰਘ ਦੀ ਅਗਵਾਈ ਵਾਲੀ ਪੁਲਿਸ ਟੀਮ ਵਲੋਂ ਸ਼ਹੀਦਾਂ ਦੀ ਯਾਦਗਾਰ 'ਤੇ ਫ਼ੁਲ ਭੇਟ ...

ਪੂਰੀ ਖ਼ਬਰ »

ਰੇਲਵੇ ਸਟੇਸ਼ਨ ਢਿਲਵਾਂ ਵਿਖੇ ਲੰਬੀ ਦੂਰੀ ਦੀਆਂ ਗੱਡੀਆਂ ਦੇ ਸਟਾਪੇਜ ਨਾ ਹੋਣ ਕਾਰਨ ਲੋਕ ਪ੍ਰੇਸ਼ਾਨ

ਢਿਲਵਾਂ, 21 ਅਕਤੂਬਰ (ਪ੍ਰਵੀਨ ਕੁਮਾਰ, ਗੋਬਿੰਦ ਸੁਖੀਜਾ)-ਰੇਲਵੇ ਸਟੇਸ਼ਨ ਢਿਲਵਾਂ ਵਿਖੇ ਯਾਤਰੀ ਗੱਡੀਆਂ ਦੇ ਠਹਿਰਾਓ ਨੂੰ ਯਕੀਨੀ ਬਣਾਉਣ ਲਈ ਇੱਥੋਂ ਦੇ ਰੋਜ਼ਾਨਾ ਰੇਲ 'ਚ ਸਫ਼ਰ ਕਰਨ ਵਾਲੇ ਨੌਕਰੀਪੇਸ਼ਾ ਵਿਅਕਤੀਆਂ, ਵਿਦਿਆਰਥੀਆਂ ਆਦਿ ਸਮੇਤ ਇਲਾਕੇ ਦੇ ਲੋਕਾਂ ਦਾ ...

ਪੂਰੀ ਖ਼ਬਰ »

ੳੱੁਘੇ ਸਮਾਜਸੇਵੀ ਤੇ ਕਾਂਗਰਸ ਵਪਾਰ ਸੈੱਲ ਦੇ ਪ੍ਰਧਾਨ ਹਰਵਿੰਦਰ ਭੋਗਲ ਨਹੀਂ ਰਹੇ

ਫਗਵਾੜਾ, 21 ਅਕਤੂਬਰ (ਤਰਨਜੀਤ ਸਿੰਘ ਕਿੰਨੜਾ)-ਕਾਂਗਰਸ ਵਪਾਰ ਸੈੱਲ ਦੇ ਪ੍ਰਧਾਨ ਅਤੇ ਸੀਨੀਅਰ ਕਾਾਗਰਸੀ ਆਗੂ ਹਰਵਿੰਦਰ ਸਿੰਘ ਭੋਗਲ ਦਾ ਬੀਤੇ ਸ਼ਨੀਵਾਰ ਅਚਾਨਕ ਦਿਲ ਦਾ ਦੌਰਾ ਪੈਣ ਨਾਲ ਦਿਹਾਂਤ ਹੋ ਗਿਆ ਹੈ | ਉਹ ਕਾਾਗਰਸ ਪਾਰਟੀ ਤੋਂ ਇਲਾਵਾ ਸ਼ਹਿਰ ਦੀਆਂ ਬਹੁਤ ...

ਪੂਰੀ ਖ਼ਬਰ »

ਨਸ਼ੀਲੇ ਕੈਪਸੂਲਾਂ ਸਮੇਤ ਇਕ ਕਾਬੂ

ਕਪੂਰਥਲਾ, 21 ਅਕਤੂਬਰ (ਸਡਾਨਾ)-ਥਾਣਾ ਸਿਟੀ ਮੁਖੀ ਇੰਸਪੈਕਟਰ ਦਰਸ਼ਨ ਸਿੰਘ ਦੀ ਅਗਵਾਈ ਹੇਠ ਏ.ਐਸ.ਆਈ. ਜਸਬੀਰ ਸਿੰਘ ਨੇ ਇਕ ਵਿਅਕਤੀ ਨੂੰ ਨਸ਼ੀਲੇ ਕੈਪਸੂਲਾਂ ਸਮੇਤ ਗਿ੍ਫ਼ਤਾਰ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਪੁਲਿਸ ਪਾਰਟੀ ਨੇ ਕੋਟੂ ਚੌਾਕ ਨੇੜੇ ਗਸ਼ਤ ਦੌਰਾਨ ...

ਪੂਰੀ ਖ਼ਬਰ »

ਪੰਮਾ ਡੂਮੇਵਾਲ ਤੇ ਵਿੱਕੀ ਬਾਦਸ਼ਾਹ ਨੇ ਲੁੱਟਿਆ ਮੇਲਾ

ਨਡਾਲਾ, 21 ਅਕਤੂਬਰ (ਮਨਜਿੰਦਰ ਸਿੰਘ ਮਾਨ)-ਪੀਰ ਬਾਬਾ ਹਜ਼ਰਤ ਸ਼ਾਹ ਅਲੀ ਸਰਕਾਰ ਦੀ ਯਾਦ ਵਿਚ 13ਵਾਂ ਸਾਲਾਨਾ ਤਿੰਨ ਦਿਨਾਂ ਖੇਡ ਅਤੇ ਜੋੜ ਮੇਲਾ ਦਰਗਾਹ ਦੇ ਮੁੱਖ ਸੇਵਾਦਾਰ ਦਵਿੰਦਰ ਕੁਮਾਰ ਜੋਸ਼ੀ ਬਾਬਾ ਮਸਤੂ ਦੀ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ...

ਪੂਰੀ ਖ਼ਬਰ »

ਕਾਂਗਰਸੀ ਉਮੀਦਵਾਰ ਧਾਲੀਵਾਲ ਵਲੋਂ ਵੋਟਰਾਂ ਤੇ ਕਾਂਗਰਸੀ ਆਗੂ ਤੇ ਵਰਕਰਾਂ ਦਾ ਧੰਨਵਾਦ

ਫਗਵਾੜਾ, 21 ਅਕਤੂਬਰ (ਤਰਨਜੀਤ ਸਿੰਘ ਕਿੰਨੜਾ)-ਕਾਂਗਰਸ ਦੇ ਉਮੀਦਵਾਰ ਬਲਵਿੰਦਰ ਸਿੰਘ ਧਾਲੀਵਾਲ ਨੇ ਫਗਵਾੜਾ ਦੇ ਸਾਰੇ ਸੂਝਵਾਨ ਵੋਟਰਾਂ ਨੂੰ ਧੰਨਵਾਦ ਕੀਤਾ ਜਿੰਨਾ ਨੇ ਅੱਜ ਆਪਣੇ ਵੋਟ ਅਧਿਕਾਰ ਦੀ ਵਰਤੋਂ ਕਰਦੇ ਹੋਏ ਲੋਕਤੰਤਰ 'ਚ ਹਿੱਸਾ ਪਾਇਆ | ਇਸਦੇ ਨਾਲ ਹੀ ...

ਪੂਰੀ ਖ਼ਬਰ »

ਛੁੱਟੀ ਦੇ ਐਲਾਨ ਦੇ ਬਾਵਜੂਦ ਬਾਜ਼ਾਰ ਆਮ ਵਾਂਗ ਖੁੱਲ੍ਹੇ ਰਹੇ

ਫਗਵਾੜਾ, 21 ਅਕਤੂਬਰ (ਹਰੀਪਾਲ ਸਿੰਘ, ਤਰਨਜੀਤ ਸਿੰਘ ਕਿੰਨੜਾ)-ਜ਼ਿਲ੍ਹਾ ਚੋਣ ਅਫ਼ਸਰ ਕਪੂਰਥਲਾ ਵੱਲੋਂ ਅੱਜ ਹੋਣ ਵਾਲੀ ਜ਼ਿਮਨੀ ਚੋਣ ਦੇ ਲਈ ਫਗਵਾੜਾ ਤਹਿਸੀਲ ਵਿਚ ਛੁੱਟੀ ਦਾ ਐਲਾਨ ਕਰਨ ਦੇ ਬਾਵਜੂਦ ਫਗਵਾੜਾ ਦੇ ਬੈਂਕਾਂ ਨੂੰ ਛੱਡ ਕੇ ਬਾਜ਼ਾਰ ਆਮ ਵਾਂਗ ਖੁੱਲ੍ਹੇ ...

ਪੂਰੀ ਖ਼ਬਰ »

ਫਗਵਾੜਾ ਉਪ ਚੋਣ ਵਿਚ 9 ਉਮੀਦਵਾਰਾਂ ਦੀ ਕਿਸਮਤ ਬਿਜਲਈ ਮਸ਼ੀਨਾਂ ਵਿਚ ਬੰਦ

ਫਗਵਾੜਾ, 21 ਫਰਵਰੀ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਵਿਧਾਨ ਸਭਾ ਦੀ ਜ਼ਿਮਨੀ ਚੋਣ ਅਮਨ ਸ਼ਾਂਤੀ ਨਾਲ ਨੇਪਰੇ ਚੜ੍ਹੀ | ਹਲਕਾ ਫਗਵਾੜਾ ਵਿਚ ਅੱਜ ਸਵੇਰੇ 7 ਵਜੇ ਵੋਟਾਂ ਪਾਉਣ ਦਾ ਕੰਮ ਸ਼ੁਰੂ ਹੋਇਆ ਅਤੇ ਸਾਮ 6 ਵਜੇ ਤੱਕ ਅਮਨ ਸ਼ਾਂਤੀ ਨਾਲ ਖ਼ਤਮ ਹੋਇਆ | ਹਲਕਾ ਫਗਵਾੜਾ ...

ਪੂਰੀ ਖ਼ਬਰ »

ਚੋਣ ਡਿਊਟੀ 'ਤੇ ਸਥਾਨਕ ਕਰਮਚਾਰੀ ਲਗਾਉਣ 'ਤੇ ਬਾਘਾ ਨੇ ਚੁੱਕੇ ਸਵਾਲ

ਫਗਵਾੜਾ, 21 ਅਕਤੂਬਰ (ਚਾਵਲਾ)-ਅਕਾਲੀ ਭਾਜਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਰਜੇਸ਼ ਬਾਘਾ ਨੇ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਇੱਥੇ ਹੋ ਰਹੀਆਂ ਚੋਣਾਂ ਵਿਚ ਧੱਕੇਸ਼ਾਹੀ ਕਰ ਰਹੀ ਹੈ | ਉਨ੍ਹਾਂ ਆਖਿਆ ਕਿ ਚੋਣ ਅਮਲੇ ਵਿਚ ਸਥਾਨਕ ਕਰਮਚਾਰੀ ਲਗਾਏ ਗਏ ਸਨ ਜੋ ਕਿ ਕਥਿਤ ਤੌਰ ...

ਪੂਰੀ ਖ਼ਬਰ »

1971 ਦੀ ਹਿੰਦ-ਪਾਕ ਜੰਗ ਦੇ ਸ਼ਹੀਦ ਅਮਰੀਕ ਸਿੰਘ ਦਾ ਸ਼ਹੀਦੀ ਸਮਾਗਮ ਕਰਵਾਇਆ

ਢਿਲਵਾਂ, 21 ਅਕਤੂਬਰ (ਗੋਬਿੰਦ ਸੁਖੀਜਾ, ਪਲਵਿੰਦਰ ਸਿੰਘ, ਪ੍ਰਵੀਨ ਕੁਮਾਰ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੂਰਪੁਰ ਲੁਬਾਣਾ ਵਿਚ 1971 ਦੀ ਹਿੰਦ-ਪਾਕ ਜੰਗ ਦੇ ਸ਼ਹੀਦ ਅਮਰੀਕ ਸਿੰਘ ਦਾ ਸ਼ਹੀਦੀ ਸਮਾਗਮ ਕਰਵਾਇਆ ਗਿਆ | ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ...

ਪੂਰੀ ਖ਼ਬਰ »

ਸੁਲਤਾਨਪੁਰ ਲੋਧੀ ਤੋਂ ਬਟਾਲਾ ਸ਼ਹਿਰ ਲਾਈ ਵਿਸ਼ੇਸ਼ ਬੱਸ ਸੇਵਾ ਸ਼ੁਰੂ ਕੀਤੀ ਜਾਵੇ-ਜੱਟ ਸਭਾ

ਤਲਵੰਡੀ ਚੌਧਰੀਆਂ, 21 ਅਕਤੂਬਰ (ਪਰਸਨ ਲਾਲ ਭੋਲਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਗੁਰਪੁਰਬ ਨੂੰ ਸਮਰਪਿਤ ਬਹੁਤ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ | ਜੱਟ ਸਭਾ ਸੁਲਤਾਨਪੁਰ ਲੋਧੀ ਦੇ ਸਰਪ੍ਰਸਤ ਸਾਬਕਾ ਚੇਅਰਮੈਨ ਸੰਤੋਖ ਸਿੰਘ ਭਾਗੋਰਾਈਆਂ, ਪ੍ਰਧਾਨ ਸੂਬਾ ...

ਪੂਰੀ ਖ਼ਬਰ »

ਗੁਰੂ ਹਰਕਿ੍ਸ਼ਨ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਬੇਰ ਸਾਹਿਬ ਦੀ ਯਾਤਰਾ ਕੀਤੀ

ਸੁਲਤਾਨਪੁਰ ਲੋਧੀ, 21 ਅਕਤੂਬਰ (ਹੈਪੀ, ਥਿੰਦ)-ਸ੍ਰੀ ਗੁਰੂ ਹਰਕਿ੍ਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਾਇਮਰੀ ਵਿੰਗ ਦੇ ਵਿਦਿਆਰਥੀਆਂ ਨੂੰ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੀ ਯਾਤਰਾ 'ਤੇ ਲਿਜਾਇਆ ਗਿਆ | ਇਸ ਦੌਰਾਨ ਵਿਦਿਆਰਥੀਆਂ ਸ੍ਰੀ ਗੁਰੂ ਨਾਨਕ ...

ਪੂਰੀ ਖ਼ਬਰ »

ਸੁਲਤਾਨਪੁਰ ਲੋਧੀ ਵਿਖੇ ਕੌਮੀ ਪੱਧਰ 'ਤੇ ਕਿਸ਼ਤੀ ਮੁਕਾਬਲੇ ਅੱਜ ਤੋਂ ਸ਼ੁਰੂ

ਸੁਲਤਾਨਪੁਰ ਲੋਧੀ, 21 ਅਕਤੂਬਰ (ਨਰੇਸ਼ ਹੈਪੀ, ਥਿੰਦ)-ਨੈਸ਼ਨਲ ਫੈਡਰੇਸ਼ਨ ਕਮ ਫ਼ਾਰ ਕੈਨੋਈ ਸਪਰਿੰਟ ਡਰੈਗਨ ਬੋਟ, ਟੀ.ਬੀ.ਆਰ. ਅਤੇ ਕੈਨੋਈ ਪੋਲੋ 2019 ਕਿਸ਼ਤੀ ਮੁਕਾਬਲੇ ਸੰਤ ਸੀਚੇਵਾਲ ਵਾਟਰ ਸਪੋਰਟਸ ਸੈਂਟਰ ਸੁਲਤਾਨਪੁਰ ਲੋਧੀ ਵਿਖੇ ਬਾਬਾ ਬਲਬੀਰ ਸਿੰਘ ਸੀਚੇਵਾਲ ਦੀ ...

ਪੂਰੀ ਖ਼ਬਰ »

ਮੰਦਿਰ ਨੂੰ ਲੈ ਕੇ ਸੁਪਰੀਮ ਕੋਰਟ ਦੇ ਆਏ ਫ਼ੈਸਲੇ ਦਾ ਸਵਾਗਤ-ਸੋਮ ਪ੍ਰਕਾਸ਼

ਫਗਵਾੜਾ, 21 ਅਕਤੂਬਰ (ਹਰੀਪਾਲ ਸਿੰਘ, ਤਰਨਜੀਤ ਸਿੰਘ ਕਿੰਨੜਾ)-ਦਿੱਲੀ ਦੇ ਤੁਗਲਕਾਬਾਦ ਦੇ ਸ੍ਰੀ ਗੁਰੂ ਰਵਿਦਾਸ ਮੰਦਿਰ ਨੂੰ ਉਸੇ ਜਗ੍ਹਾ ਬਣਾਉਣ ਦੇ ਮਾਣਯੋਗ ਸੁਪਰੀਮ ਕੋਰਟ ਵੱਲੋਂ ਦਿੱਤੇ ਅੰਤਿਮ ਫ਼ੈਸਲੇ ਦਾ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਸਵਾਗਤ ਕੀਤਾ | ...

ਪੂਰੀ ਖ਼ਬਰ »

ਕੇਂਦਰ ਸਰਕਾਰ ਨੇ ਕੀਤਾ ਵਾਅਦਾ ਨਿਭਾਇਆ ਮੰਦਿਰ ਨੂੰ ਲੈ ਕੇ ਸੁਪਰੀਮ ਕੋਰਟ ਦੇ ਆਏ ਫ਼ੈਸਲੇ ਦਾ ਸਵਾਗਤ-ਸੋਮ ਪ੍ਰਕਾਸ਼

ਫਗਵਾੜਾ, 21 ਅਕਤੂਬਰ (ਹਰੀਪਾਲ ਸਿੰਘ, ਤਰਨਜੀਤ ਸਿੰਘ ਕਿੰਨੜਾ)-ਦਿੱਲੀ ਦੇ ਤੁਗਲਕਾਬਾਦ ਦੇ ਸ੍ਰੀ ਗੁਰੂ ਰਵਿਦਾਸ ਮੰਦਿਰ ਨੂੰ ਉਸੇ ਜਗ੍ਹਾ ਬਣਾਉਣ ਦੇ ਮਾਣਯੋਗ ਸੁਪਰੀਮ ਕੋਰਟ ਵੱਲੋਂ ਦਿੱਤੇ ਅੰਤਿਮ ਫ਼ੈਸਲੇ ਦਾ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਸਵਾਗਤ ਕੀਤਾ | ...

ਪੂਰੀ ਖ਼ਬਰ »

ਸੰਤ ਮਾਝਾ ਸਿੰਘ ਪਬਲਿਕ ਸਕੂਲ ਮਕਸੂਦਪੁਰ ਵਿਖੇ ਪ੍ਰਕਾਸ਼ ਪੁਰਬ ਸਬੰਧੀ ਧਾਰਮਿਕ ਸਮਾਗਮ ਕਰਵਾਇਆ

ਨਡਾਲਾ, 21 ਅਕਤੂਬਰ (ਮਾਨ)-ਸੰਤ ਮਾਝਾ ਸਿੰਘ ਕਰਮਜੋਤ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮਕਸੂਦਪੁਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸਕੂਲ ਦੇ 60 ਵਿਦਿਆਰਥੀਆਂ ਤੇ ਅਧਿਆਪਕਾਂ ਵਲੋਂ ...

ਪੂਰੀ ਖ਼ਬਰ »

ਕੋਮਲ ਕਲਾਵਾਂ ਸਾਹਿਤਕ ਅਤੇ ਸੱਭਿਆਚਾਰ ਸੰਸਥਾ ਵਲੋਂ ਕਵੀ ਦਰਬਾਰ

ਫਗਵਾੜਾ, 21 ਅਕਤੂਬਰ (ਤਰਨਜੀਤ ਸਿੰਘ ਕਿੰਨੜਾ)–ਕੋਮਲ ਕਲਾਵਾਂ ਸਾਹਿਤਕ ਅਤੇ ਸਭਿਆਚਾਰਕ ਸੰਸਥਾ ਫਗਵਾੜਾ ਵਲੋਂ ਮੁਹੱਲਾ ਪ੍ਰੀਤ ਨਗਰ ਵਿਖੇ ਇੱਕ ਸ਼ਾਨਦਾਰ ਕਵੀ ਦਰਬਾਰ ਪ੍ਰਸਿੱਧ ਸ਼ਾਇਰ ਭਜਨ ਸਿੰਘ ਵਿਰਕ ਅਤੇ ਹਰਚਰਨ ਭਾਰਤੀ ਦੀ ਪ੍ਰਧਾਨਗੀ ਹੇਠ ਕਰਵਾਇਆ ਗਿਆ | ਕਵੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX