ਤਾਜਾ ਖ਼ਬਰਾਂ


ਦਿੱਲੀ ਅਗਨੀਕਾਂਡ : ਫੈਕਟਰੀ ਦਾ ਮਾਲਕ ਰੇਹਾਨ ਫ਼ਰਾਰ, ਤਲਾਸ਼ 'ਚ ਜੁਟੀ ਪੁਲਿਸ
. . .  26 minutes ago
ਨਵੀਂ ਦਿੱਲੀ, 8 ਦਸੰਬਰ- ਰਾਜਧਾਨੀ ਦਿੱਲੀ ਦੇ ਅਨਾਜ ਮੰਡੀ ਇਲਾਕੇ 'ਚ ਅੱਜ ਸਵੇਰੇ ਫੈਕਟਰੀ 'ਚ ਅੱਗ ਲੱਗਣ ਕਾਰਨ 43 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ ਕਈ ਹੋਰ ਜ਼ਖ਼ਮੀ ਹੋਏ ਹਨ। ਉੱਥੇ...
ਜੇਕਰ ਗ਼ੈਰ-ਕਾਨੂੰਨੀ ਢੰਗ ਨਾਲ ਫੈਕਟਰੀ ਚੱਲ ਰਹੀ ਸੀ ਤਾਂ ਨਗਰ ਨਿਗਮ ਨੇ ਕਿਉਂ ਨਹੀਂ ਕੀਤੀ ਕਾਰਵਾਈ- ਸੰਜੇ ਸਿੰਘ
. . .  42 minutes ago
ਨਵੀਂ ਦਿੱਲੀ, 8 ਦਸੰਬਰ- ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੰਜੇ ਸਿੰਘ ਨੇ ਦਿੱਲੀ ਅਗਨੀਕਾਂਡ 'ਤੇ ਕਿਹਾ ਹੈ ਕਿ ਜੇਕਰ ਕੋਈ ਫੈਕਟਰੀ ਗ਼ੈਰ-ਕਾਨੂੰਨੀ ਢੰਗ ਨਾਲ ਚੱਲ ਰਹੀ ਸੀ ਤਾਂ ਉਸ ਨੂੰ ਬੰਦ ਕਰਨ ਦੀ...
ਦਿੱਲੀ ਅਗਨੀਕਾਂਡ 'ਤੇ ਭਾਜਪਾ ਦੇ ਸੰਸਦ ਮੈਂਬਰ ਡਾ. ਹਰਸ਼ਵਰਧਨ ਨੇ ਜਤਾਇਆ ਦੁੱਖ
. . .  55 minutes ago
ਨਵੀਂ ਦਿੱਲੀ, 8 ਦਸੰਬਰ- ਦਿੱਲੀ ਦੇ ਚਾਂਦਨੀ ਚੌਕ ਤੋਂ ਭਾਜਪਾ ਦੇ ਸੰਸਦ ਮੈਂਬਰ ਅਤੇ ਕੇਂਦਰੀ ਮੰਤਰੀ ਡਾ. ਹਰਸ਼ਵਰਧਨ ਨੇ ਅਨਾਜ ਮੰਡੀ ਇਲਾਕੇ 'ਚ ਫੈਕਟਰੀ 'ਚ ਅੱਗ ਲੱਗਣ ਕਾਰਨ ਹੋਈ 43 ਲੋਕਾਂ ਦੀ...
ਕਬੱਡੀ ਕੱਪ : ਦੂਜੇ ਸੈਮੀ ਫਾਈਨਲ 'ਚ ਭਾਰਤ ਨੇ ਯੂ. ਐੱਸ. ਏ. ਨੂੰ ਹਰਾ ਕੇ ਫਾਈਨਲ 'ਚ ਬਣਾਈ ਥਾਂ
. . .  about 1 hour ago
ਔਰਤਾਂ ਪ੍ਰਤੀ ਵਧਦੇ ਅਪਰਾਧਾਂ ਦੇ ਮੱਦੇਨਜ਼ਰ ਆਪਣਾ ਜਨਮ ਦਿਨ ਨਹੀਂ ਮਨਾਉਣਗੇ ਸੋਨੀਆ ਗਾਂਧੀ
. . .  about 1 hour ago
ਨਵੀਂ ਦਿੱਲੀ, 8 ਦਸੰਬਰ- ਦੇਸ਼ ਭਰ 'ਚ ਔਰਤਾਂ ਪ੍ਰਤੀ ਵਧਦੇ ਅਪਰਾਧਾਂ ਦੇ ਮੱਦੇਨਜ਼ਰ ਕਾਂਗਰਸ ਦੇ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ...
ਵਿਅਕਤੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  about 1 hour ago
ਗੁਰੂਹਰਸਹਾਏ, 8 ਦਸੰਬਰ (ਹਰਚਰਨ ਸਿੰਘ ਸੰਧੂ)- ਪਿੰਡ ਕੜਮਾ ਦੇ ਇੱਕ ਵਿਅਕਤੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕੀਤੇ ਜਾਣ ਖ਼ਬਰ ਪ੍ਰਾਪਤ ਹੋਈ ਹੈ। ਮ੍ਰਿਤਕ ਦੀ ਪਹਿਚਾਣ 40 ਸਾਲਾ ਰਿੰਕੂ...
ਦਿੱਲੀ : ਅੱਗ ਲੱਗਣ ਵਾਲੀ ਇਮਾਰਤ 'ਚ ਇੱਕ ਵੀ ਫਾਇਰ ਸੇਫ਼ਟੀ ਉਪਕਰਨ ਨਹੀਂ ਸੀ
. . .  about 1 hour ago
ਨਵੀਂ ਦਿੱਲੀ, 8 ਦਸੰਬਰ- ਦਿੱਲੀ ਫਾਇਰ ਸਰਵਿਸ (ਡੀ. ਐੱਫ. ਐੱਸ.) ਦੇ ਚੀਫ਼ ਫਾਇਰ ਅਫ਼ਸਰ ਅਤੁਲ ਗਰਗ ਨੇ ਅਨਾਜ ਮੰਡੀ ਇਲਾਕੇ 'ਚ ਅੱਜ ਸਵੇਰੇ ਵਾਪਰੀ ਅੱਗ ਲੱਗਣ ਦੀ ਘਟਨਾ 'ਤੇ ਕਿਹਾ ਕਿ...
ਦਿੱਲੀ ਅਗਨੀਕਾਂਡ 'ਚ ਮਾਰੇ ਗਏ ਬਿਹਾਰ ਦੇ ਲੋਕਾਂ ਦੇ ਪਰਿਵਾਰਾਂ ਲਈ ਨਿਤਿਸ਼ ਵਲੋਂ ਮੁਆਵਜ਼ੇ ਦਾ ਐਲਾਨ
. . .  about 2 hours ago
ਪਟਨਾ, 8 ਦਸੰਬਰ- ਰਾਜਧਾਨੀ ਦਿੱਲੀ 'ਚ ਇੱਕ ਫੈਕਟਰੀ 'ਚ ਲੱਗੀ ਅੱਗ ਕਾਰਨ ਮਾਰੇ ਗਏ ਬਿਹਾਰ ਦੇ ਲੋਕਾਂ ਦੇ ਪਰਿਵਾਰਾਂ ਲਈ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਮੁਆਵਜ਼ੇ ਦਾ ਐਲਾਨ...
ਦਿੱਲੀ ਅਗਨੀਕਾਂਡ ਦੀ ਜਾਂਚ ਹੋਣੀ ਚਾਹੀਦੀ ਹੈ- ਗੌਤਮ ਗੰਭੀਰ
. . .  about 2 hours ago
ਨਵੀਂ ਦਿੱਲੀ, 8 ਦਸੰਬਰ- ਭਾਜਪਾ ਦੇ ਸੰਸਦ ਮੈਂਬਰ ਗੌਤਮ ਗੰਭੀਰ ਨੇ ਦਿੱਲੀ ਅਗਨੀਕਾਂਡ 'ਤੇ ਕਿਹਾ ਹੈ ਕਿ ਮੈਂ ਇਸ 'ਤੇ ਰਾਜਨੀਤੀ ਨਹੀਂ ਕਰਨਾ ਚਾਹੁੰਦਾ ਹਾਂ। ਉਨ੍ਹਾਂ ਕਿਹਾ ਕਿ...
ਕਬੱਡੀ ਕੱਪ : ਪਹਿਲੇ ਸੈਮੀ ਫਾਈਨਲ ਮੁਕਾਬਲੇ 'ਚ ਕੈਨੇਡਾ ਨੇ ਇੰਗਲੈਂਡ ਨੂੰ ਹਰਾ ਕੇ ਫਾਈਨਲ 'ਚ ਕੀਤਾ ਪ੍ਰਵੇਸ਼
. . .  about 2 hours ago
ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਬੱਡੀ ਕੱਪ ਦੇ ਸੈਮੀ ਫਾਈਨਲ ਮੁਕਾਬਲੇ ਸ਼ੁਰੂ
. . .  about 2 hours ago
ਸ੍ਰੀ ਅਨੰਦਪੁਰ ਸਾਹਿਬ, 8 ਦਸੰਬਰ (ਨਿੱਕੂਵਾਲ, ਕਰਨੈਲ ਸਿੰਘ)- ਖ਼ਾਲਸਾ ਪੰਥ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਦੇ ਇਤਿਹਾਸਕ ਚਰਨ ਗੰਗਾ ਸਟੇਡੀਅਮ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ...
ਨਾਭਾ 'ਚ ਪੁਲਿਸ ਨੇ ਬਰਾਮਦ ਕੀਤੇ ਸਹਿਕਾਰੀ ਬੈਂਕ 'ਚ ਲਾਏ ਪੋਸਤ ਦੇ ਬੂਟੇ
. . .  about 3 hours ago
ਨਾਭਾ, 8 ਦਸੰਬਰ (ਕਰਮਜੀਤ ਸਿੰਘ)- ਕੈਪਟਨ ਸਰਕਾਰ ਨੇ ਨਸ਼ਿਆਂ ਵਿਰੁੱਧ ਸਖ਼ਤ ਮੁਹਿੰਮ ਵਿੱਢੀ ਹੋਈ ਹੈ ਪਰ ਇਸ ਸਭ ਤੋਂ ਬੇਖ਼ੌਫ਼ ਕਰਮਚਾਰੀ ਪੰਜਾਬ ਸਰਕਾਰ ਦੇ ਅਦਾਰਿਆਂ 'ਚ...
ਦਿੱਲੀ ਅਗਨੀਕਾਂਡ ਦੇ ਪੀੜਤਾਂ ਲਈ ਪੀ. ਐੱਮ. ਓ. ਵਲੋਂ ਮੁਆਵਜ਼ੇ ਦਾ ਐਲਾਨ
. . .  about 3 hours ago
ਨਵੀਂ ਦਿੱਲੀ, 8 ਦਸੰਬਰ- ਪ੍ਰਧਾਨ ਮੰਤਰੀ ਦਫ਼ਤਰ (ਪੀ. ਐੱਮ. ਓ.) ਵਲੋਂ ਦਿੱਲੀ ਅਗਨੀਕਾਂਡ ਦੇ ਮ੍ਰਿਤਕਾਂ ਦੇ ਪਰਿਵਾਰਾਂ ਅਤੇ ਜ਼ਖ਼ਮੀਆਂ ਲਈ ਮੁਆਵਜ਼ੇ ਦਾ ਐਲਾਨ ਕੀਤਾ ਗਿਆ ਹੈ। ਪੀ. ਐੱਮ. ਓ. ਵਲੋਂ ਜਾਰੀ ਬਿਆਨ...
ਅੱਗ ਹਾਦਸੇ 'ਚ ਜ਼ਖ਼ਮੀ ਹੋਏ ਲੋਕਾਂ ਦਾ ਹਾਲ ਜਾਣਨ ਲਈ ਹਸਪਤਾਲ 'ਚ ਪਹੁੰਚੇ ਕੇਜਰੀਵਾਲ
. . .  about 3 hours ago
ਨਵੀਂ ਦਿੱਲੀ, 8 ਦਸੰਬਰ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਨਾਜ ਮੰਡੀ ਇਲਾਕੇ 'ਚ ਫੈਕਟਰੀ 'ਚ ਅੱਗ ਲੱਗਣ ਕਾਰਨ ਜ਼ਖ਼ਮੀ ਹੋਏ ਲੋਕਾਂ ਦਾ ਹਾਲ ਜਾਣਨ ਲਈ ਲੋਕ ਨਾਇਕ ਹਸਪਤਾਲ...
ਅਕਾਲੀ ਆਗੂਆਂ ਨੇ ਗੁ. ਹਾਜੀਰਤਨ ਸਾਹਿਬ ਵਿਖੇ ਅਰਦਾਸ ਕਰਕੇ ਮਨਾਇਆ ਸ. ਪ੍ਰਕਾਸ਼ ਸਿੰਘ ਬਾਦਲ ਦਾ ਜਨਮ ਦਿਨ
. . .  about 4 hours ago
ਬਠਿੰਡਾ, 8 ਦਸੰਬਰ (ਨਾਇਬ ਸਿੱਧੂ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਸਰਪ੍ਰਸਤ ਸ. ਪ੍ਰਕਾਸ਼ ਸਿੰਘ ਬਾਦਲ ਦਾ ਅੱਜ 93ਵਾਂ ਜਨਮ ਦਿਨ ਪਾਰਟੀ ਦੀ ਬਠਿੰਡਾ ਲੀਡਰਸ਼ਿਪ ਵਲੋਂ ਗੁਰਦੁਆਰਾ ਸਾਹਿਬ ਹਾਜੀਰਤਨ...
ਦਿੱਲੀ ਅੱਗ ਹਾਦਸਾ : ਕੇਜਰੀਵਾਲ ਵਲੋਂ ਮੈਜਿਸਟ੍ਰੇਟ ਜਾਂਚ ਦੇ ਨਿਰਦੇਸ਼, ਮ੍ਰਿਤਕਾਂ ਦੇ ਪਰਿਵਾਰਾਂ ਲਈ ਮੁਆਵਜ਼ੇ ਦਾ ਐਲਾਨ
. . .  about 4 hours ago
ਦਿੱਲੀ ਅਗਨੀਕਾਂਡ 'ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਲਈ ਭਾਜਪਾ ਵਲੋਂ ਮੁਆਵਜ਼ੇ ਦਾ ਐਲਾਨ
. . .  1 minute ago
ਦਿੱਲੀ ਅਗਨੀਕਾਂਡ : ਦਮ ਘੁੱਟਣ ਕਾਰਨ ਹੋਈ ਵਧੇਰੇ ਲੋਕਾਂ ਦੀ ਮੌਤ
. . .  about 5 hours ago
ਦਿੱਲੀ 'ਚ ਹਾਦਸੇ ਵਾਲੀ ਥਾਂ 'ਤੇ ਪਹੁੰਚੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ
. . .  about 5 hours ago
ਦਿੱਲੀ ਅਗਨੀਕਾਂਡ 'ਤੇ ਰਾਹੁਲ ਗਾਂਧੀ ਨੇ ਜਤਾਇਆ ਦੁੱਖ
. . .  about 5 hours ago
ਦਿੱਲੀ ਅਗਨੀਕਾਂਡ 'ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਦੁੱਖ ਦਾ ਪ੍ਰਗਟਾਵਾ
. . .  about 5 hours ago
ਦਿੱਲੀ ਅਗਨੀਕਾਂਡ : ਹਾਦਸੇ ਵਾਲੇ ਥਾਂ 'ਤੇ ਪਹੁੰਚੀ ਐੱਨ. ਡੀ. ਆਰ. ਐੱਫ
. . .  about 6 hours ago
ਦਿੱਲੀ ਅਗਨੀਕਾਂਡ 'ਚ ਮੌਤਾਂ ਦਾ ਅੰਕੜਾ ਵੱਧ ਕੇ ਹੋਇਆ 43
. . .  about 6 hours ago
ਦਿੱਲੀ ਅਗਨੀਕਾਂਡ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਤਾਇਆ ਦੁੱਖ
. . .  about 6 hours ago
ਦਿੱਲੀ ਅਗਨੀਕਾਂਡ 'ਚ ਹੁਣ ਤੱਕ 35 ਲੋਕਾਂ ਦੀ ਮੌਤ
. . .  about 7 hours ago
ਦਿੱਲੀ: ਝਾਂਸੀ ਰੋਡ 'ਤੇ 4 ਮੰਜ਼ਿਲਾਂ ਇਮਾਰਤ ਨੂੰ ਅੱਗ ਲੱਗਣ ਕਾਰਨ 32 ਲੋਕਾਂ ਦੀ ਮੌਤ
. . .  about 7 hours ago
ਚੀਨ 'ਚ ਟਰੱਕ ਪਲਟਣ ਕਾਰਨ ਸੱਤ ਲੋਕਾਂ ਦੀ 7 ਮੌਤ, ਦੋ ਜ਼ਖਮੀ
. . .  about 7 hours ago
ਦਿੱਲੀ : ਰਾਣੀ ਝਾਂਸੀ ਰੋਡ 'ਤੇ ਅਨਾਜ ਮੰਡੀ ਦੇ ਇਕ ਘਰ 'ਚ ਲੱਗੀ ਭਿਆਨਕ ਅੱਗ
. . .  about 8 hours ago
ਅੱਜ ਹੋਵੇਗਾ ਉਨਾਓ ਦੀ 'ਬਹਾਦਰ ਧੀ' ਦਾ ਅੰਤਿਮ ਸਸਕਾਰ
. . .  about 8 hours ago
ਅੱਜ ਦਾ ਵਿਚਾਰ
. . .  about 8 hours ago
ਨਵੀਂ ਦਿੱਲੀ : ਲਾਹੌਰ 'ਚ ਧਮਾਕਾ ਇਕ ਦੀ ਮੌਤ , ਕਈ ਜ਼ਖ਼ਮੀ
. . .  1 day ago
ਨਵੀਂ ਦਿੱਲੀ : ਉਨਾਓ ਪੁੱਜੀ ਜਬਰ ਜਨਾਹ ਪੀੜਤਾ ਦੀ ਮ੍ਰਿਤਕ ਦੇਹ
. . .  1 day ago
ਪਾਵਰ ਕਾਮ ਦੇ ਲਾਈਨਮੈਨ ਦੀ ਕਰੰਟ ਲੱਗਣ ਕਾਰਨ ਮੌਤ
. . .  1 day ago
ਘਿਣਾਉਣੇ ਅਪਰਾਧਾਂ ਲਈ ਬਦਲਿਆ ਜਾਵੇ ਕਾਨੂੰਨ - ਹੈਦਰਾਬਾਦ ਸਮੂਹਿਕ ਜਬਰ ਜਨਾਹ ਪੀੜਤ ਦੀ ਭੈਣ
. . .  1 day ago
ਇਨਸਾਫ਼ ਬਦਲਾ ਬਣ ਜਾਵੇ ਤਾਂ ਆਪਣਾ ਚਰਿੱਤਰ ਗੁਆ ਦਿੰਦਾ ਹੈ- ਚੀਫ਼ ਜਸਟਿਸ
. . .  1 day ago
ਦਿੱਲੀ 'ਚ ਜਬਰ ਜਨਾਹ ਦੀਆਂ ਵਾਰਦਾਤਾਂ ਖਿਲਾਫ ਲੋਕਾਂ ਦਾ ਜੋਰਦਾਰ ਪ੍ਰਦਰਸ਼ਨ, ਪੁਲਿਸ ਨੇ ਮਾਰੀਆਂ ਪਾਣੀ ਦੀਆਂ ਬੁਛਾੜਾਂ
. . .  1 day ago
ਉਨਾਓ ਪੀੜਤਾ ਦੇ ਪਰਿਵਾਰ ਨੂੰ 25 ਲੱਖ ਰੁਪਏ ਦੇ ਮੁਆਵਜ਼ੇ ਦਾ ਐਲਾਨ
. . .  1 day ago
ਸੌਰਵ ਖੁੱਲਰ ਜ਼ਿਲ੍ਹਾ ਯੂਥ ਕਾਂਗਰਸ ਕਪੂਰਥਲਾ ਦੇ ਬਣੇ ਪ੍ਰਧਾਨ
. . .  1 day ago
ਲੁੱਟ ਖੋਹ ਦਾ ਸ਼ਿਕਾਰ ਹੋਈ ਸਕੂਲ ਮੁਖੀ ਦੀ ਹੋਈ ਮੌਤ
. . .  1 day ago
ਗੁਰਸੇਵਕ ਸਿੰਘ ਗੈਵੀ ਲੋਪੋਕੇ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਉਪ ਪ੍ਰਧਾਨ ਬਣੇ
. . .  about 1 hour ago
ਤਰਨਤਾਰਨ : ਯੂਥ ਕਾਂਗਰਸ ਦੀਆਂ ਚੋਣਾਂ 'ਚ ਯੋਧਵੀਰ ਸਿੰਘ ਬਣੇ ਜ਼ਿਲ੍ਹੇ ਦੇ ਵਾਈਸ ਪ੍ਰਧਾਨ
. . .  about 1 hour ago
ਹਲਕਾ ਭੁਲੱਥ ਤੋਂ ਯੂਥ ਕਾਂਗਰਸ ਦੀ ਚੋਣ 'ਚ ਐਡਵੋਕੇਟ ਘੁੰਮਣ 35 ਵੋਟਾਂ ਨਾਲ ਜਿੱਤੇ
. . .  about 1 hour ago
ਯੂਥ ਕਾਂਗਰਸ ਚੋਣਾਂ : ਤੋਸ਼ਿਤ ਮਹਾਜਨ ਬਣੇ ਜ਼ਿਲ੍ਹਾ ਪਠਾਨਕੋਟ ਦੇ ਯੂਥ ਵਿੰਗ ਜ਼ਿਲ੍ਹਾ ਪ੍ਰਧਾਨ
. . .  about 1 hour ago
ਅੱਪਰਬਾਰੀ ਦੁਆਬ ਨਹਿਰ 'ਚੋਂ ਮਿਲੀ ਸਾੜੇ ਗਏ ਡਰੋਨ ਦੀ ਮੋਟਰ
. . .  about 1 hour ago
ਬਲਵੀਰ ਸਿੰਘ ਢਿੱਲੋਂ ਨੇ ਯੂਥ ਕਾਂਗਰਸ ਪ੍ਰਧਾਨ ਹਲਕਾ ਗੜ੍ਹਸ਼ੰਕਰ ਦੀ ਚੋਣ ਜਿੱਤੀ
. . .  3 minutes ago
ਯੂਥ ਕਾਂਗਰਸ ਦੀਆਂ ਚੋਣਾਂ 'ਚ ਸੰਗਰੂਰ ਜ਼ਿਲ੍ਹੇ 'ਚ ਬਾਜਵਾ ਅਤੇ ਹਲਕੇ 'ਚ ਕਾਂਗੜਾ ਪਰਿਵਾਰ ਪਿਆ ਭਾਰੂ
. . .  23 minutes ago
ਯੂਥ ਕਾਂਗਰਸ ਚੋਣਾਂ : ਗੁਰੂਹਰਸਹਾਏ ਤੋਂ ਤੀਜੀ ਵਾਰ ਹਲਕਾ ਪ੍ਰਧਾਨ ਬਣੇ ਵਿੱਕੀ ਸਿੱਧੂ
. . .  40 minutes ago
ਬੰਦੂਕ ਦੀ ਨੋਕ 'ਤੇ ਬੈਂਕ 'ਚੋਂ ਲੱਖਾਂ ਦੀ ਨਕਦੀ ਲੁੱਟ ਕੇ ਫ਼ਰਾਰ ਹੋਏ ਲੁਟੇਰੇ
. . .  46 minutes ago
ਬਲਜੀਤ ਸਿੰਘ ਪਾਹੜਾ ਬਣੇ ਗੁਰਦਾਸਪੁਰ ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ
. . .  about 1 hour ago
ਅਮਿਤ ਤਿਵਾੜੀ ਖੰਨਾ ਜ਼ਿਲ੍ਹਾ ਅਤੇ ਅੰਕਿਤ ਸ਼ਰਮਾ ਖੰਨਾ ਵਿਧਾਨ ਸਭਾ ਯੂਥ ਕਾਂਗਰਸ ਦੇ ਪ੍ਰਧਾਨ ਬਣੇ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 30 ਕੱਤਕ ਸੰਮਤ 551
ਿਵਚਾਰ ਪ੍ਰਵਾਹ: ਨੈਤਿਕਤਾ ਸਾਡੇ ਸਾਰਿਆਂ ਲਈ ਸਰਵੋਤਮ ਅਹਿਮੀਅਤ ਰੱਖਦੀ ਹੈ। -ਚਾਰਲਜ਼ ਡਿਕਨਜ਼

ਹੁਸ਼ਿਆਰਪੁਰ / ਮੁਕੇਰੀਆਂ

ਸੜਕ ਦਾ ਕੰਮ ਸ਼ੁਰੂ ਨਾ ਹੋਣ 'ਤੇ ਭਾਜਪਾ ਕੌਾਸਲਰਾਂ ਵਲੋਂ ਫ਼ਤਹਿਗੜ੍ਹ ਚੁੰਗੀ 'ਤੇ ਲਗਾਇਆ ਧਰਨਾ

ਹੁਸ਼ਿਆਰਪੁਰ, 14 ਨਵੰਬਰ (ਬਲਜਿੰਦਰਪਾਲ ਸਿੰਘ)-ਬੀਤੇ ਕੱਲ੍ਹ ਹੁਸ਼ਿਆਰਪੁਰ ਸ਼ਹਿਰ ਦੇ ਵੱਖ-ਵੱਖ ਵਾਰਡਾਂ 'ਚ ਨਾ-ਮਾਤਰ ਵਿਕਾਸ ਕਾਰਜਾਂ ਨੂੰ ਲੈ ਕੇ ਤੇ ਖ਼ਾਸ ਕਰ ਕੇ ਵਾਰਡ ਨੰ: 13 ਦੀ ਸੜਕ ਨਾ ਬਣਾਏ ਜਾਣ ਨੂੰ ਲੈ ਕੇ ਭਾਜਪਾ ਤੇ ਅਕਾਲੀ ਕੌਾਸਲਰਾਂ ਤੇ ਸਮਰਥਕਾਂ ਵਲੋਂ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਦੇ ਘਰ ਦਾ ਘਿਰਾਓ ਕਰਨ ਜਾਣ ਮੌਕੇ ਫ਼ਤਹਿਗੜ੍ਹ ਚੰੁਗੀ ਨਜ਼ਦੀਕ ਹੀ ਰੋਕ ਲਿਆ ਸੀ, ਜਿਥੇ ਉਨ੍ਹਾਂ ਨੇ ਧਰਨਾ ਲਗਾ ਕੇ ਨਾਅਰੇਬਾਜ਼ੀ ਕੀਤੀ | ਇਸੇ ਦੌਰਾਨ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਉਨ੍ਹਾਂ ਨੂੰ ਵਿਸ਼ਵਾਸ ਦਿਵਾਇਆ ਸੀ ਕਿ 14 ਨਵੰਬਰ ਤੋਂ ਵਿਕਾਸ ਦੇ ਕੰਮ ਸ਼ੁਰੂ ਹੋ ਜਾਣਗੇ ਤੇ ਅੱਜ ਜਦੋਂ ਅਜਿਹਾ ਨਾ ਹੋਇਆ ਤਾਂ ਮੁੜ ਭਾਜਪਾ ਕੌਾਸਲਰਾਂ ਵਲੋਂ ਵਾਰਡ ਵਾਸੀਆਂ ਨੂੰ ਨਾਲ ਲੈ ਕੇ ਸਥਾਨਕ ਫ਼ਤਹਿਗੜ੍ਹ ਚੁੰਗੀ ਨਜ਼ਦੀਕ ਧਰਨਾ ਲਗਾ ਕੇ ਮੁੜ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ ਗਈ, ਜੋ ਦੇਰ ਸ਼ਾਮ ਤੱਕ ਜਾਰੀ ਰਹੀ | ਇਸ ਮੌਕੇ ਜ਼ਿਲ੍ਹਾ ਭਾਜਪਾ ਪ੍ਰਧਾਨ ਵਿਜੇ ਪਠਾਣੀਆਂ ਨੇ ਕਿਹਾ ਕਿ ਰਾਜਸੀ ਦਖ਼ਲਅੰਦਾਜ਼ੀ ਦੇ ਚੱਲਦਿਆਂ ਜਾਣਬੁੱਝ ਕੇ ਅਕਾਲੀ-ਭਾਜਪਾ ਕੌਾਸਲਰਾਂ ਨਾਲ ਸਬੰਧਿਤ ਵਾਰਡਾਂ ਨੂੰ ਅਣਦੇਖਿਆ ਕੀਤਾ ਜਾ ਰਿਹਾ ਹੈ | ਉਨ੍ਹਾਂ ਦੋਸ਼ ਲਗਾਇਆ ਕਿ ਕਾਂਗਰਸੀ ਕੌਾਸਲਰਾਂ ਦੇ ਵਾਰਡਾਂ 'ਚ ਵਿਕਾਸ ਦੇ ਕਾਰਜ ਚੱਲ ਰਹੇ ਹਨ, ਪਰ ਜਿਥੇ ਵਿਕਾਸ ਕਾਰਜਾਂ ਦੀ ਲੋੜ ਹੈ, ਉਥੇ ਪ੍ਰਸ਼ਾਸਨ ਵਲੋਂ ਉਦਾਸੀਨਤਾ ਦਿਖਾਈ ਜਾ ਰਹੀ ਹੈ | ਇਸ ਮੌਕੇ ਵਾਰਡ ਨੰ: 13 ਦੀ ਕੌਾਸਲਰ ਮੀਨੂੰ ਸੇਠੀ ਨੇ ਦੋਸ਼ ਲਗਾਇਆ ਕਿ ਕੱਲ੍ਹ ਮਿਲੇ ਭਰੋਸੇ ਤੋਂ ਬਾਅਦ ਉਨ੍ਹਾਂ ਨੂੰ ਆਸ ਬੱਝੀ ਸੀ ਕਿ ਅੱਜ ਸੜਕ ਦੇ ਨਿਰਮਾਣ ਦਾ ਕੰਮ ਸ਼ੁਰੂ ਹੋ ਜਾਵੇਗਾ, ਪਰ ਅਜਿਹਾ ਨਾ ਹੋਣ ਕਾਰਨ ਉਨ੍ਹਾਂ ਨੂੰ ਮੁੜ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਿਖ਼ਲਾਫ਼ ਰੋਸ ਪ੍ਰਦਰਸ਼ਨ ਕਰਨਾ ਪੈ ਰਿਹਾ ਹੈ | ਉਨ੍ਹਾਂ ਕਿਹਾ ਕਿ ਜੇਕਰ ਪ੍ਰਸ਼ਾਸਨ ਨੇ ਵਾਰਡ 'ਚ ਤੁਰੰਤ ਵਿਕਾਸ ਕਾਰਜ ਨਾ ਕਰਵਾਏ ਤਾਂ ਉਹ ਮਜਬੂਰ ਹੋ ਕੇ ਲਗਾਤਾਰ ਸੰਘਰਸ਼ ਸ਼ੁਰੂ ਕਰ ਦੇਣਗੇ | ਇਸੇ ਦੌਰਾਨ ਦੇਰ ਸ਼ਾਮ ਨਗਰ ਨਿਗਮ ਦੇ ਅਧਿਕਾਰੀਆਂ ਵਲੋਂ ਧਰਨਾਕਾਰੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਜੇਕਰ ਕੱਲ੍ਹ ਨੂੰ ਦਿਨ ਸਾਫ਼ ਹੋਵੇਗਾ ਤਾਂ ਪਹਿਲ ਦੇ ਆਧਾਰ 'ਤੇ ਵਾਰਡ ਨੰ: 13 ਦੀ ਸੜਕ ਦਾ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ | ਇਸ ਤੋਂ ਬਾਅਦ ਧਰਨਾਕਾਰੀਆਂ ਨੇ ਧਰਨਾ ਹਟਾਇਆ | ਇਸ ਮੌਕੇ ਕੌਾਸਲਰ ਸਵਿਤਾ ਸੂਦ, ਕੌਾਸਲਰ ਨਿਪੁੰਨ ਸ਼ਰਮਾ, ਕੌਾਸਲਰ ਨਰਿੰਦਰ ਕੌਰ, ਕੌਾਸਲਰ ਸੁਰੇਸ਼ ਭਾਟੀਆ, ਅਮਰਜੀਤ ਲਾਡੀ, ਅਸ਼ਵਨੀ ਗੈਂਦ, ਜਿੰਦੂ ਸੈਣੀ, ਰਾਜ ਕੁਮਾਰ ਤੇ ਵਾਰਡ ਵਾਸੀ ਹਾਜ਼ਰ ਸਨ |

ਦਾਖਲਾ ਪ੍ਰੀਖਿਆ ਸਬੰਧੀ ਵਿਦਿਆਰਥੀ ਵਿਦਿਆਲਿਆ ਦੀ ਵੈੱਬਸਾਈਟ ਦੇਖਣ-ਪਿ੍ੰ: ਸੋਲੰਕੀ

ਹੁਸ਼ਿਆਰਪੁਰ, 14 ਨਵੰਬਰ (ਨਰਿੰਦਰ ਸਿੰਘ ਬੱਡਲਾ)-ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਦੇ ਪਿ੍ੰ: ਐਮ. ਪੀ. ਐਸ. ਸੋਲੰਕੀ ਨੇ ਦੱਸਿਆ ਕਿ ਵਿਦਿਆਲਿਆ 'ਚ 9ਵੀਂ ਜਮਾਤ ਦੀਆਂ ਖਾਲੀ ਸੀਟਾਂ ਭਰਨ ਲਈ ਲੇਟਰਲ ਐਾਟਰੀ ਚੋਣ ਪ੍ਰੀਖਿਆ 2019-20, ਜੋ 8 ਫਰਵਰੀ 2020 ਨੂੰ ਸਵੇਰੇ 10 ਵਜੇ ਹੋਵੇਗੀ ...

ਪੂਰੀ ਖ਼ਬਰ »

ਬੱਸ ਚਾਲਕ ਤੇ ਕੰਡਕਟਰ ਦੀ ਕੁੱਟਮਾਰ ਤੋਂ ਬਾਅਦ ਜ਼ਖ਼ਮੀ ਹੋਏ ਨੌਜਵਾਨ ਨੇ ਦਮ ਤੋੜਿਆ, ਮਾਮਲਾ ਦਰਜ

ਹੁਸ਼ਿਆਰਪੁਰ, 14 ਨਵੰਬਰ (ਬਲਜਿੰਦਰਪਾਲ ਸਿੰਘ)-ਨਿੱਜੀ ਬੱਸ ਕੰਪਨੀ ਦੇ ਚਾਲਕ ਤੇ ਕੰਡਕਟਰ ਦੀ ਕੁੱਟਮਾਰ ਤੋਂ ਬਾਅਦ ਜ਼ਖ਼ਮੀ ਹੋਏ ਨੌਜਵਾਨ ਨੇ ਪੀ. ਜੀ. ਆਈ. ਚੰਡੀਗੜ੍ਹ 'ਚ ਦਮ ਤੋੜ ਦਿੱਤਾ, ਜਿਸ ਤੋਂ ਬਾਅਦ ਪੀੜਤ ਪਰਿਵਾਰ ਦੀ ਸ਼ਿਕਾਇਤ 'ਤੇ ਥਾਣਾ ਗੜ੍ਹਸ਼ੰਕਰ ਦੀ ਪੁਲਿਸ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰਾਂ ਨੇ ਪਤੀ-ਪਤਨੀ ਕੋਲੋਂ ਨਕਦੀ ਤੇ ਸੋਨੇ ਦੀਆਂ ਵਾਲੀਆਂ ਖੋਹੀਆਂ

ਚੱਬੇਵਾਲ, 14 ਨਵੰਬਰ (ਸਖ਼ੀਆ)-ਅੱਜ ਦੁਪਹਿਰ ਪੱਟੀ ਤੇ ਸਲੇਮਪੁਰ ਵਿਚਕਾਰ ਪੈਂਦੇ ਕਾਜਵੇਅ 'ਤੇ ਮੋਟਰਸਾਈਕਲ ਸਵਾਰ 3 ਹਥਿਆਰਬੰਦ ਨੌਜਵਾਨਾਂ ਨੇ ਇਕ ਪਤੀ-ਪਤਨੀ ਕੋਲੋਂ ਕੁਝ ਹਜ਼ਾਰ ਰੁਪਏ ਦੀ ਨਕਦੀ, ਮੋਬਾਈਲ ਤੇ ਸੋਨੇ ਦੀਆਂ ਵਾਲੀਆਂ ਖੋਹ ਲਈਆਂ | ਜਾਣਕਾਰੀ ਮੁਤਾਬਕ ...

ਪੂਰੀ ਖ਼ਬਰ »

ਪਰਲ ਇੰਟਰਨੈਸ਼ਨਲ ਸਕੂਲ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ

ਹਾਜੀਪੁਰ, 14 ਨਵੰਬਰ (ਪੁਨੀਤ ਭਾਰਦਵਾਜ, ਰਣਜੀਤ ਸਿੰਘ)-ਪਰਲਜ਼ ਇੰਟਰਨੈਸ਼ਨਲ ਸਕੂਲ ਭੱਲੋਵਾਲ (ਹਾਜੀਪੁਰ) 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵਲੋਂ ਸ਼ਬਦ ਕੀਰਤਨ ਕੀਤਾ ਗਿਆ | ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਐਕਟਿਵਾ ਸਵਾਰ ਦੀ ਮੌਤ

ਗੜ੍ਹਸ਼ੰਕਰ, 14 ਨਵੰਬਰ (ਧਾਲੀਵਾਲ)-ਇਥੇ ਹੁਸ਼ਿਆਰਪੁਰ ਰੋਡ 'ਤੇ ਲੰਘੀ ਰਾਤ ਇਕ ਐਕਟਿਵਾ ਸਵਾਰ ਵਿਅਕਤੀ ਦੀ ਸੜਕ ਹਾਦਸੇ 'ਚ ਮੌਤ ਹੋ ਗਈ | ਜਾਣਕਾਰੀ ਅਨੁਸਾਰ ਹੁਸ਼ਿਆਰਪੁਰ ਰੋਡ 'ਤੇ ਸਥਿਤ ਸੁਰਿੰਦਰਾ ਫਿਲਿੰਗ ਸਟੇਸ਼ਨ ਨਜ਼ਦੀਕ ਸਤਪਾਲ (60) ਪੁੱਤਰ ਜਗਤ ਰਾਮ ਵਾਸੀ ਪਿੰਡ ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਕਮੇਟੀ ਨੇ ਡੀ. ਸੀ. ਤੇ ਐਸ. ਐਸ. ਪੀ. ਨੂੰ ਦਿੱਤੇ ਮੰਗ-ਪੱਤਰ

ਹੁਸ਼ਿਆਰਪੁਰ, 14 ਨਵੰਬਰ (ਨਰਿੰਦਰ ਸਿੰਘ ਬੱਡਲਾ)-ਕਿਸਾਨ ਸੰਘਰਸ਼ ਕਮੇਟੀ ਪੰਜਾਬ ਵਲੋਂ ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਤੇ ਜ਼ਿਲ੍ਹਾ ਪੁਲਿਸ ਮੁਖੀ ਗੌਰਵ ਗਰਗ ਨੂੰ ਮੰਗ-ਪੱਤਰ ਸੌਾਪੇ ਗਏ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਬੇਗੋਵਾਲ ਨੇ ਦੱਸਿਆ ਕਿ ਬਿਆਸ ...

ਪੂਰੀ ਖ਼ਬਰ »

ਕੋਹਿਨੂਰ ਇੰਟਰਨੈਸ਼ਨਲ ਸਕੂਲ ਪਨਖ਼ੂਹ ਵਿਖੇ ਚਾਰ ਸਹਿਬਜ਼ਾਦਿਆਂ ਨੂੰ ਸਮਰਪਿਤ ਬਾਲ ਦਿਵਸ ਮਨਾਇਆ

ਭੰਗਾਲਾ, 14 ਨਵੰਬਰ (ਸਰਵਜੀਤ ਸਿੰਘ)-ਕੋਹਿਨੂਰ ਇੰਟਰਨੈਸ਼ਨਲ ਸਕੂਲ ਪਨਖੂਹ ਵਿਖੇ ਅਨੌਖੇ ਤਾਰੀਕੇ ਨਾਲ ਪਿ੍ੰਸੀਪਲ ਹਰਪ੍ਰੀਤ ਪੰਧੇਰ ਦੀ ਅਗਵਾਈ ਹੇਠ ਬਾਲ ਦਿਵਸ ਮਨਾਇਆ ਗਿਆ | ਇਸ ਸਮੇਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਦੀ ਸਹੀਦੀ ਨੂੰ ਯਾਦ ...

ਪੂਰੀ ਖ਼ਬਰ »

ਕਰੋੜਾਂ ਰੁਪਏ ਕਮਾਉਣ ਵਾਲੀ ਰਹੀਮਪੁਰ ਸਬਜ਼ੀ ਮੰਡੀ ਬੁਨਿਆਦੀ ਸਹੂਲਤਾਂ ਤੋਂ ਸੱਖਣੀ

ਹੁਸ਼ਿਆਰਪੁਰ, 14 ਨਵੰਬਰ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)-ਕਰੋੜਾਂ ਰੁਪਏ ਮਾਰਕਿਟ ਫ਼ੀਸ ਵਸੂਲਣ ਦੇ ਬਾਵਜੂਦ ਮਾਰਕਿਟ ਕਮੇਟੀ ਦਾ ਦਫ਼ਤਰ ਤੇ ਰਹੀਮਪੁਰ ਸਬਜ਼ੀ ਮੰਡੀ ਬੁਨਿਆਦੀ ਸਹੂਲਤਾਂ ਤੋਂ ਸੱਖਣੀ ਹੈ | ਸਾਰੇ ਇਲਾਕੇ 'ਚ ਗੰਦਗੀ ਫ਼ੈਲੀ ਹੋਈ ਹੈ ਤੇ ਆਵਾਰਾ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਸਬੰਧੀ ਪਿੰਡ ਮੁਰਾਦਪੁਰ ਨਰਿਆਲ 'ਚ ਨਗਰ ਕੀਰਤਨ ਸਜਾਇਆ

ਅੱਡਾ ਸਰਾਂ, 14 ਨਵੰਬਰ (ਹਰਜਿੰਦਰ ਸਿੰਘ ਮਸੀਤੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਪਿੰਡ ਮੁਰਾਦਪੁਰ ਨਰਿਆਲ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ ਦਾ ਸੰਗਤਾਂ ਨੇ ਫੁੱਲਾਂ ਦੀ ਵਰਖਾ ਨਾਲ ਸਵਾਗਤ ਕੀਤਾ | ਇਸ ਦੌਰਾਨ ਭਾਈ ਹਰਵਿੰਦਰ ਸਿੰਘ, ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਐਮਾ ਮਾਂਗਟ, 14 ਨਵੰਬਰ (ਗੁਰਾਇਆ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਡੁਗਰੀ ਰਾਜਪੂਤਾਂ ਵਿਖੇ ਗੁਰਦੁਆਰਾ ਸਿੰਘ ਸਭਾ ਤੋਂ ਮਹਾਨ ਨਗਰ ਕੀਰਤਨ ਸਜਾਇਆ ਗਿਆ | ਇਸ ਮੌਕੇ ਸੰਗਤਾਂ ਸੰਤ ਨਾਮ ਬਾਰੇ ਗੁਰੂ ਜੀ ਦਾ ਜਾਪ ਕਰਦੀਆਂ ਹੋਏ ...

ਪੂਰੀ ਖ਼ਬਰ »

ਨਾਰਥ ਇੰਡੀਆ ਚੈਂਪੀਅਨਸ਼ਿਪ 'ਚ ਓਕਡੇਲ ਸਕੂਲ ਨੇ ਜਿੱਤੀ ਓਵਰਆਲ ਟਰਾਫ਼ੀ

ਬੁੱਲ੍ਹੋਵਾਲ, 14 ਨਵੰਬਰ (ਨਿ. ਪ. ਪ.)-ਆਲ ਇੰਡੀਆ ਮਾਰਸ਼ਲ ਆਰਟ ਅਕੈਡਮੀ ਵਲੋਂ ਕਰਵਾਈ ਨਾਰਥ ਇੰਡੀਆ ਕਰਾਟੇ ਚੈਂਪੀਅਨਸ਼ਿਪ 'ਚ ਵਧੀਆ ਪ੍ਰਦਰਸ਼ਨ ਕਰਦਿਆਂ ਓਕਡੇਲ ਸੀਨੀਅਰ ਸੈਕੰਡਰੀ ਸਕੂਲ ਬੁੱਲੋ੍ਹਵਾਲ ਦੇ ਵਿਦਿਆਰਥੀਆਂ ਨੇ ਓਵਰਆਲ ਟਰਾਫ਼ੀ ਜਿੱਤ ਕੇ ਸੂਬਾ ਭਰ 'ਚ ...

ਪੂਰੀ ਖ਼ਬਰ »

ਜੀ. ਏ. ਡੀ. ਸਕੂਲ ਜੱਲੋਵਾਲ ਖਨੂਰ ਵਿਖੇ ਦੋ ਦਿਨਾ ਖੇਡ ਮੇਲਾ ਕਰਵਾਇਆ

ਚੱਬੇਵਾਲ, 14 ਨਵੰਬਰ (ਸਖ਼ੀਆ)-ਜੀ. ਏ. ਡੀ. ਸੀਨੀਅਰ ਸੈਕੰਡਰੀ ਸਕੂਲ ਜੱਲੋਵਾਲ-ਖਨੂਰ ਵਿਖੇ ਪਿ੍ੰ: ਸਤਨਾਮ ਸਿੰਘ ਦੀ ਅਗਵਾਈ ਹੇਠ ਬਾਲ ਦਿਵਸ ਮੌਕੇ ਬੱਚਿਆਂ ਦੀਆਂ ਖੇਡਾਂ ਦਾ ਖ਼ਾਸ ਪ੍ਰਬੰਧ ਕੀਤਾ ਗਿਆ | ਦੋ ਦਿਨ ਚਲੀਆਂ ਇਨ੍ਹਾਂ ਖੇਡਾਂ ਦੌਰਾਨ ਹਰ ਜਮਾਤ ਦੇ ਵਿਦਿਆਰਥੀਆਂ ...

ਪੂਰੀ ਖ਼ਬਰ »

ਡਾ: ਭਾਈ ਅਮਰੀਕ ਸਿੰਘ ਲਤੀਫ਼ਪੁਰ ਦਾ ਵਿਸ਼ੇਸ਼ ਸਨਮਾਨ

ਮੁਕੇਰੀਆਂ, 14 ਨਵੰਬਰ (ਰਾਮਗੜ੍ਹੀਆ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ 'ਤੇ ਸੁਲਤਾਨਪੁਰ ਵਿਖੇ ਮੇਨ ਪੰਡਾਲ 'ਚ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ ਵਲੋਂ ਵਿਸ਼ੇਸ਼ ਸ਼ਖ਼ਸੀਅਤਾਂ ਤੇ ਧਾਰਮਿਕ ਖੇਤਰ ...

ਪੂਰੀ ਖ਼ਬਰ »

ਹਕੂਮਤਪੁਰ 'ਚ ਜੋੜ ਮੇਲਾ ਕਰਵਾਇਆ

ਕੋਟਫਤੂਹੀ, 14 ਨਵੰਬਰ (ਅਮਰਜੀਤ ਸਿੰਘ ਰਾਜਾ)-ਪਿੰਡ ਹਕੂਮਤਪੁਰ 'ਚ ਸਾਈਾ ਮੀਆਂ ਮਦਾਰ ਸ਼ਾਹ ਤੇ ਸਾਈਾ ਮੀਆਂ ਖੁਸ਼ੀ ਸ਼ਾਹ ਦੇ ਦਰਬਾਰ ਵਿਖੇ ਸੇਵਾਦਾਰ ਸਾਈਾ ਮੀਤ ਸ਼ਾਹ ਦੀ ਅਗਵਾਈ 'ਚ ਸਾਲਾਨਾ ਜੋੜ ਮੇਲਾ ਕਰਵਾਇਆ ਗਿਆ | ਇਸ ਮੌਕੇ ਚਾਦਰ, ਚਿਰਾਗ ਤੇ ਝੰਡੇ ਦੀ ਰਸਮ ਅਦਾ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਮਾਹਿਲਪੁਰ, 14 ਨਵੰਬਰ (ਰਜਿੰਦਰ ਸਿੰਘ/ਦੀਪਕ ਅਗਨੀਹੋਤਰੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਥਾਨਕ ਗੁਰਦੁਆਰਾ ਪ੍ਰਬੰਧਕ ਕਮੇਟੀ ਧਰਮਸ਼ਾਲਾ ਮਾਹਿਲਪੁਰ ਵਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ ਮਾਹਿਲਪੁਰ ਸ਼ਹਿਰ ...

ਪੂਰੀ ਖ਼ਬਰ »

ਸੁਲਤਾਨਪੁਰ ਲੋਧੀ ਵਿਖੇ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਦਾ ਸ਼੍ਰੋਮਣੀ ਕਮੇਟੀ ਵਲੋਂ ਵਿਸ਼ੇਸ਼ ਸਨਮਾਨ

ਚੱਬੇਵਾਲ, 14 ਨਵੰਬਰ (ਪ. ਪ.)-ਸੁਲਤਾਨਪੁਰ ਲੋਧੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਮਨਾਏ ਜਾ ਰਹੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਵਿਸ਼ਾਲ ਧਾਰਮਿਕ ਸਮਾਗਮਾਂ 'ਚ ਮਿਸਲ ਸ਼ਹੀਦਾਂ ਤਰਨਾਂ ਦਲ ਹਰੀਆਂ ਵੇਲਾਂ ਵਲੋਂ ਲੰਗਰ ਤੇ ਹੋਰ ਸੇਵਾਵਾਂ ਦੇ ...

ਪੂਰੀ ਖ਼ਬਰ »

ਗੁਰਦੁਆਰਾ ਸਰਬ ਧਰਮ ਪ੍ਰਕਾਸ਼ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਖੰਡ ਪਾਠਾਂ ਦੀ ਲੜੀ ਪ੍ਰਾਰੰਭ

ਭੰਗਾਲਾ, 14 ਨਵੰਬਰ (ਸਰਵਜੀਤ ਸਿੰਘ)-ਗੁਰਦੁਆਰਾ ਸਰਬ ਧਰਮ ਪ੍ਰਕਾਸ਼ ਮੰਝਪੁਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਦੀ ਲੜੀ ਮੁੱਖ ਸੇਵਾਦਾਰ ਸੰਤ ਹਰਜਿੰਦਰ ਸਿੰਘ ਮੰਝਪੁਰ ਵਾਲਿਆਂ ਦੀ ਦੇਖ-ਰੇਖ ਹੇਠ ...

ਪੂਰੀ ਖ਼ਬਰ »

ਧਾਰਮਿਕ ਸਥਾਨ ਨੂੰ ਜ਼ਮੀਨ ਦਾਨ ਕਰਨ ਵਾਲੇ ਪ੍ਰਵਾਸੀ ਭਾਰਤੀ ਦਾ ਸਨਮਾਨ

ਬੁੱਲ੍ਹੋਵਾਲ, 14 ਨਵੰਬਰ (ਨਿ. ਪ. ਪ.)-ਪਿੰਡ ਬੁੱਲੋ੍ਹਵਾਲ ਦੇ ਧਾਰਮਿਕ ਸਥਾਨ ਦਰਗਾਹ ਸਾਂਈ ਬਾਬਾ ਪਾਟੇ ਸ਼ਾਹ ਦੇ ਸਥਾਨ ਦੀ ਇਮਾਰਤ ਲਈ 12 ਮਰਲੇ ਜ਼ਮੀਨ ਦਾਨ ਕਰਨ ਵਾਲੇ ਪ੍ਰਵਾਸੀ ਭਾਰਤੀ ਹਰਜੀਤ ਸਿੰਘ ਹੰਸੀ ਯੂ.ਕੇ. ਵਾਲਿਆਂ ਦਾ ਵਿਸ਼ੇਸ਼ ਤੌਰ 'ਤੇ ਪ੍ਰਬੰਧਕ ਕਮੇਟੀ ਵਲੋਂ ...

ਪੂਰੀ ਖ਼ਬਰ »

ਵੱਖ-ਵੱਖ ਥਾਈਾ ਬਾਲ ਦਿਵਸ ਮਨਾਇਆ

ਹੁਸ਼ਿਆਰਪੁਰ, 14 ਨਵੰਬਰ (ਨਰਿੰਦਰ ਸਿੰਘ ਬੱਡਲਾ)-ਕੈਂਬਰਿਜ ਇੰਟਰਨੈਸ਼ਨਲ ਸਕੂਲ ਆਦਮਵਾਲ ਵਿਖੇ ਬਾਲ ਦਿਵਸ ਮਨਾਇਆ ਗਿਆ | ਇਸ ਮੌਕੇ ਪਿ੍ੰ: ਊਸ਼ਾ ਪਰਮਾਰ ਨੇ ਵਿਦਿਆਰਥੀਆਂ ਨੂੰ ਇਸ ਦਿਨ ਦੀ ਮਹੱਤਤਾ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ | ਉਨ੍ਹਾਂ ਦੱਸਿਆ ਕਿ ...

ਪੂਰੀ ਖ਼ਬਰ »

ਬੀ. ਐਨ. ਡੀ. ਸਕੂਲ 'ਚ ਚਿਲਡਰਨ ਡੇ ਮੌਕੇ ਫੈਂਸੀ ਡਰੈੱਸ ਮੁਕਾਬਲੇ ਕਰਵਾਏ

ਅੱਡਾ ਸਰਾਂ, 14 ਨਵੰਬਰ (ਹਰਜਿੰਦਰ ਸਿੰਘ ਮਸੀਤੀ)-ਬੀ. ਐਨ. ਡੀ. ਸੀਨੀਅਰ ਸੈਕੰਡਰੀ ਸਕੂਲ ਕੰਧਾਲਾ ਜੱਟਾਂ ਵਿਖੇ ਸਕੂਲ ਪ੍ਰਬੰਧਕਾਂ ਵਲੋਂ ਚਿਲਡਰਨ ਡੇ ਮੌਕੇ ਬੱਚਿਆਂ ਦੇ ਫੈਂਸੀ ਡਰੈੱਸ ਮੁਕਾਬਲੇ ਕਰਵਾਏ ਗਏ | ਸੰਸਥਾ ਦੇ ਪਿ੍ੰਸੀਪਲ ਜੈ ਕਿਸ਼ਨ ਮਹਿਤਾ ਤੇ ਪ੍ਰਬੰਧਕ ...

ਪੂਰੀ ਖ਼ਬਰ »

ਝੋਨੇ ਦੀ ਪਰਾਲੀ ਨਾ ਸਾੜਣ ਵਾਲੇ ਕਿਸਾਨਾਂ ਨੂੰ ਮਿਲੇਗਾ 2500 ਪ੍ਰਤੀ ਏਕੜ ਮੁਆਵਜ਼ਾ

ਹੁਸ਼ਿਆਰਪੁਰ, 14 ਨਵੰਬਰ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਝੋਨੇ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਾਉਣ ਵਾਲੇ ਕਿਸਾਨਾਂ ਨੂੰ ਪ੍ਰਤੀ ਏਕੜ 2500 ਰੁਪਏ ਮੁਆਵਜ਼ਾ ਦੇਣ ਦਾ ਫੈਸਲਾ ਕੀਤਾ ਗਿਆ ਹੈ | ਇਸ ਸਬੰਧੀ ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ...

ਪੂਰੀ ਖ਼ਬਰ »

ਜੀ. ਐਮ. ਏ. ਸਿਟੀ ਪਬਲਿਕ ਸਕੂਲ ਸਿੰਗੜੀਵਾਲਾ 'ਚ ਪ੍ਰਕਾਸ਼ ਪੁਰਬ ਮਨਾਇਆ

ਹੁਸ਼ਿਆਰਪੁਰ, 14 ਨਵੰਬਰ (ਹਰਪ੍ਰੀਤ ਕੌਰ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜੀ. ਐਮ. ਏ. ਸਿਟੀ ਪਬਲਿਕ ਸਕੂਲ ਸਿੰਗੜੀਵਾਲਾ ਵਿਖੇ ਧਾਰਮਿਕ ਸਮਾਗਮ ਹੋਇਆ | ਇਸ ਦੌਰਾਨ ਵਿਦਿਆਰਥੀਆਂ ਤੇ ਸਟਾਫ਼ ਮੈਂਬਰਾਂ ਨੇ ਪੰਜ ਪਿਆਰਿਆਂ ਦੀ ਅਗਵਾਈ ...

ਪੂਰੀ ਖ਼ਬਰ »

ਬਾਬਾ ਕਾਵਲ ਸਿੰਘ ਅਜੜਾਮ ਦੀ ਬਰਸੀ ਸਬੰਧੀ ਸਮਾਗਮ

ਨਸਰਾਲਾ, 14 ਨਵੰਬਰ (ਸਤਵੰਤ ਸਿੰਘ ਥਿਆੜਾ)-ਬਾਬਾ ਕਾਵਲ ਸਿੰਘ ਅਜੜਾਮ ਦੀ ਸਾਲਾਨਾ ਬਰਸੀ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਪਿੰਡ ਅਜੜਾਮ ਵਿਖੇ ਸ਼ਰਧਾ ਨਾਲ ਮਨਾਈ ਗਈ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਉਪਰੰਤ ਖੁੱਲੇ੍ਹ ਪੰਡਾਲ ਗੁਰਦੁਆਰਾ ਸਾਹਿਬ 'ਚ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਸਬੰਧੀ ਮੁੱਗੋਵਾਲ 'ਚ ਸਮਾਗਮ 17 ਨੂੰ

ਸੈਲਾ ਖ਼ੁਰਦ, 14 ਨਵੰਬਰ (ਹਰਵਿੰਦਰ ਸਿੰਘ ਬੰਗਾ)-ਗੁਰਦੁਆਰਾ ਪ੍ਰਬੰਧਕ ਕਮੇਟੀ ਪਿੰਡ ਮੁੱਗੋਵਾਲ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ 17 ਨਵੰਬਰ ਨੂੰ ਮਨਾਇਆ ਜਾ ਰਿਹਾ ਹੈ | ਕਮੇਟੀ ਆਗੂ ਕਸ਼ਮੀਰ ਸਿੰਘ, ਦਲਵੀਰ ...

ਪੂਰੀ ਖ਼ਬਰ »

ਮੁਕੁਲ ਰਾਣਾ ਨੇ ਇਕ ਵਾਰ ਫੇਰ ਡੀ. ਏ. ਵੀ. ਰਾਸ਼ਟਰੀ ਖੇਡ 'ਚ ਕੀਤੀ ਜਿੱਤ ਹਾਸਲ

ਦਸੂਹਾ, 14 ਨਵੰਬਰ (ਕੌਸ਼ਲ)-ਮੁਕੁਲ ਰਾਣਾ ਚੈੱਸ ਚੈਂਪੀਅਨਸ਼ਿਪ 'ਚ ਇਕ ਉਭਰਦਾ ਹੋਇਆ ਸਿਤਾਰਾ ਹੈ | ਇਹ ਐਸ. ਵੀ. ਜੇ. ਸੀ. ਡੀ. ਏ. ਵੀ. ਪਬਲਿਕ ਸਕੂਲ ਦਸੂਹਾ ਲਈ ਬੜੀ ਹੀ ਮਾਣ ਵਾਲੀ ਗਲ ਹੈ | ਮੁਕੁਲ ਰਾਣਾ ਨੇ ਆਪਣੀ ਤੀਖਣ ਬੁੱਧੀ ਦੇ ਜ਼ੋਰ 'ਤੇ ਸਕੂਲ ਦਾ ਅਤੇ ਆਪਣੇ ਮਾਂ-ਬਾਪ ਦਾ ...

ਪੂਰੀ ਖ਼ਬਰ »

ਕੰਗਮਾਈ ਕਬੱਡੀ ਕੱਪ 'ਚ ਰਾਇਲ ਕਿੰਗ ਯੂ. ਐਸ. ਏ. ਦੀ ਟੀਮ ਰਹੀ ਅੱਵਲ

ਹਰਿਆਣਾ, 14 ਨਵੰਬਰ (ਹਰਮੇਲ ਸਿੰਘ ਖੱਖ)-ਚੜ੍ਹਦੀਕਲਾ ਸਪੋਰਟਸ ਐਾਡ ਵੈੱਲਫੇਅਰ ਸੁਸਾਇਟੀ ਵਲੋਂ ਕਰਵਾਏ ਪੰਜਵੇਂ ਕਬੱਡੀ ਕੱਪ ਟੂਰਨਾਮੈਂਟ ਰਾਇਲ ਕਿੰਗ ਯੂ. ਐਸ. ਏ. ਨੇ ਐਨ. ਆਰ. ਆਈ. ਨਕੋਦਰ ਨੂੰ ਹਰਾ ਕੇ ਪਹਿਲੇ ਇਨਾਮ 81 ਹਜ਼ਾਰ ਰੁਪਏ 'ਤੇ ਕਬਜ਼ਾ ਕੀਤਾ ਜਦ ਕਿ ਐਨ. ਆਰ. ਆਈ. ...

ਪੂਰੀ ਖ਼ਬਰ »

ਧਰਮਪਾਲ ਸਾਹਿਲ ਨਾਲ ਰੂਬਰੂ ਅਤੇ ਪੁਸਤਕ ਰਿਲੀਜ਼ ਸਮਾਰੋਹ ਕਰਵਾਇਆ

ਮਾਹਿਲਪੁਰ, 14 ਨਵੰਬਰ (ਰਜਿੰਦਰ ਸਿੰਘ)-ਸਿੱਖ ਵਿੱਦਿਅਕ ਕੌਾਸਲ ਦੇ ਪ੍ਰਧਾਨ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਦੀ ਅਗਵਾਈ ਤਹਿਤ ਸ੍ਰੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਮਾਹਿਲਪੁਰ ਦੇ ਪਿ੍ੰਸੀਪਲ ਡਾ: ਪਰਵਿੰਦਰ ਸਿੰਘ ਦੀ ਦੇਖ-ਰੇਖ ਹੇਠਾਂ ਪੋਸਟ ਗਰੈਜੂਏਟ ...

ਪੂਰੀ ਖ਼ਬਰ »

ਹੁਸ਼ਿਆਰਪੁਰ 'ਚ ਡਿਜੀਟਲ ਮਿਊਜ਼ੀਅਮ ਤੇ ਲਾਈਟ ਐਾਡ ਸਾਊਾਡ ਸ਼ੋਅ 21 ਤੋਂ-ਡੀ. ਸੀ.

ਹੁਸ਼ਿਆਰਪੁਰ, 14 ਨਵੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹੇ 'ਚ ਬਿਆਸ ਦਰਿਆ 'ਤੇ ਕਰਵਾਏ 'ਫਲੋਟਿੰਗ ਮਲਟੀ ਮੀਡੀਆ ਲਾਈਟ ਐਾਡ ਸਾਊਾਡ ਸ਼ੋਅ' ਤੋਂ ਬਾਅਦ ਹੁਣ ਜ਼ਿਲ੍ਹੇ 'ਚ ਡਿਜੀਟਲ ਮਿਊਜ਼ੀਅਮ ਤੇ ਲਾਈਟ ਐਾਡ ਸਾਊਾਡ ਸ਼ੋਅ ਹੋ ਰਹੇ ਹਨ, ਜੋ ਜ਼ਿਲ੍ਹਾ ਵਾਸੀਆਂ ...

ਪੂਰੀ ਖ਼ਬਰ »

ਇੰਟਰ ਜ਼ੋਨਲ ਯੁਵਕ ਮੇਲੇ 'ਚ ਖ਼ਾਲਸਾ ਕਾਲਜ ਗੜ੍ਹਸ਼ੰਕਰ ਦੀ ਚੜ੍ਹਤ

ਗੜ੍ਹਸ਼ੰਕਰ, 14 ਨਵੰਬਰ (ਧਾਲੀਵਾਲ)-ਜ਼ੋਨਲ ਯੁਵਕ ਤੇ ਵਿਰਾਸਤ ਮੇਲੇ 'ਚ ਸ਼ਾਨਦਾਰ ਕਾਰਗੁਜ਼ਾਰੀ ਦਿਖਾਉਣ ਤੋਂ ਬਾਅਦ ਹੁਣ ਬੱਬਰ ਅਕਾਲੀ ਮੈਮੋਰੀਅਲ ਖ਼ਾਲਜਾ ਕਾਲਜ ਗੜ੍ਹਸ਼ੰਕਰ ਦੇ ਵਿਦਿਆਰਥੀਆਂ ਨੇ ਗੁਰੂ ਨਾਨਕ ਨੈਸ਼ਨਲ ਕਾਲਜ ਦੋਰਾਹਾ ਵਿਖੇ ਸਮਾਪਤ ਹੋਏ ਇੰਟਰ ...

ਪੂਰੀ ਖ਼ਬਰ »

ਪਰਾਲੀ ਨੂੰ ਅੱਗ ਲਗਾਏ ਬਿਨਾਂ ਕਣਕ ਦਾ ਚੰਗਾ ਝਾੜ ਲਿਆ ਜਾ ਸਕਦਾ ਹੈ-ਡਾ: ਸੁਰਿੰਦਰ ਸਿੰਘ

ਹੁਸ਼ਿਆਰਪੁਰ, 14 ਨਵੰਬਰ (ਬਲਜਿੰਦਰਪਾਲ ਸਿੰਘ)-ਮੁੱਖ ਖੇਤੀਬਾੜੀ ਅਫ਼ਸਰ ਡਾ: ਵਿਨੇ ਕੁਮਾਰ ਦੀ ਰਹਿਨੁਮਾਈ ਹੇਠ ਬਲਾਕ ਹੁਸ਼ਿਆਰਪੁਰ-1 ਦੀ ਟੀਮ ਵਲੋਂ ਕਿਸਾਨਾਂ ਵਲੋਂ ਕੀਤੇ ਜਾ ਰਹੇ ਪਰਾਲੀ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ | ਟੀਮ ਵਲੋਂ ਪਿੰਡ ਧਾਮੀਆਂ ਕਲਾਂ ਵਿਖੇ ...

ਪੂਰੀ ਖ਼ਬਰ »

ਡਾ: ਰਾਜ ਨੇ ਪਰਾਲੀ ਸਾਂਭਣ ਵਾਲੇ ਕਿਸਾਨਾਂ ਨੂੰ ਕੀਤਾ ਸਨਮਾਨਿਤ

ਹੁਸ਼ਿਆਰਪੁਰ, 14 ਨਵੰਬਰ (ਨਰਿੰਦਰ ਸਿੰਘ ਬੱਡਲਾ)-ਪੰਜਾਬ ਸਰਕਾਰ ਵਲੋਂ ਝੋਨੇ ਦੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਪਰਾਲੀ ਨਾਂ ਸਾੜਨ ਲਈ ਪ੍ਰੇਰਿਤ ਕਰਣ ਲਈ ਵੱਖ-ਵੱਖ ਉਪਰਾਲੇ ਕੀਤੇ ਜਾ ਰਹੇ ਹਨ | ਹੁਣ ਪੰਜਾਬ ਸਰਕਾਰ ਨੇ ਉਨ੍ਹਾਂ ਛੋਟੇ ਤੇ ਮੱਧ ਲੈਵਲ ਦੇ ਕਿਸਾਨਾਂ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ 2 ਕਾਬੂ

ਗੜ੍ਹਸ਼ੰਕਰ, 14 ਨਵੰਬਰ (ਧਾਲੀਵਾਲ)-ਗੜ੍ਹਸ਼ੰਕਰ ਪੁਲਿਸ ਵੱਖ-ਵੱਖ ਥਾਵਾਂ ਤੋਂ 2 ਵਿਅਕਤੀਆਂ ਨੂੰ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ | ਮੁੱਖ ਅਫਸਰ ਥਾਣਾ ਗੜ੍ਹਸ਼ੰਕਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਏ. ਐੱਸ. ਆਈ. ਸੁਭਾਸ਼ ਚੰਦਰ ਚੌਕੀ ...

ਪੂਰੀ ਖ਼ਬਰ »

ਰਿਆਤ ਬਾਹਰਾ ਐਜੂਕੇਸ਼ਨ ਸਿਟੀ 'ਚ ਧਾਰਮਿਕ ਸਮਾਗਮ

ਹੁਸ਼ਿਆਰਪੁਰ, 14 ਨਵੰਬਰ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਿਆਤ ਬਾਹਰਾ ਐਜੂਕੇਸ਼ਨ ਸਿਟੀ ਵਿਖੇ ਵਿਸ਼ਾਲ ਧਾਰਮਿਕ ਸਮਾਗਮ ਕਰਵਾਇਆ ਗਿਆ | ਰਿਆਤ ਬਾਹਰਾ ਗਰੁੱਪ ਦੇ ਸਮੂਹ ਕਾਲਜਾਂ ਦੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX