ਤਾਜਾ ਖ਼ਬਰਾਂ


ਕਬੱਡੀ ਕੱਪ : ਦੂਜੇ ਸੈਮੀ ਫਾਈਨਲ 'ਚ ਭਾਰਤ ਨੇ ਯੂ. ਐੱਸ. ਏ. ਨੂੰ ਹਰਾ ਕੇ ਫਾਈਨਲ 'ਚ ਬਣਾਈ ਥਾਂ
. . .  16 minutes ago
ਔਰਤਾਂ ਪ੍ਰਤੀ ਵਧਦੇ ਅਪਰਾਧਾਂ ਦੇ ਮੱਦੇਨਜ਼ਰ ਆਪਣਾ ਜਨਮ ਦਿਨ ਨਹੀਂ ਮਨਾਉਣਗੇ ਸੋਨੀਆ ਗਾਂਧੀ
. . .  22 minutes ago
ਨਵੀਂ ਦਿੱਲੀ, 8 ਦਸੰਬਰ- ਦੇਸ਼ ਭਰ 'ਚ ਔਰਤਾਂ ਪ੍ਰਤੀ ਵਧਦੇ ਅਪਰਾਧਾਂ ਦੇ ਮੱਦੇਨਜ਼ਰ ਕਾਂਗਰਸ ਦੇ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ...
ਵਿਅਕਤੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  31 minutes ago
ਗੁਰੂਹਰਸਹਾਏ, 8 ਦਸੰਬਰ (ਹਰਚਰਨ ਸਿੰਘ ਸੰਧੂ)- ਪਿੰਡ ਕੜਮਾ ਦੇ ਇੱਕ ਵਿਅਕਤੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕੀਤੇ ਜਾਣ ਖ਼ਬਰ ਪ੍ਰਾਪਤ ਹੋਈ ਹੈ। ਮ੍ਰਿਤਕ ਦੀ ਪਹਿਚਾਣ 40 ਸਾਲਾ ਰਿੰਕੂ...
ਦਿੱਲੀ : ਅੱਗ ਲੱਗਣ ਵਾਲੀ ਇਮਾਰਤ 'ਚ ਇੱਕ ਵੀ ਫਾਇਰ ਸੇਫ਼ਟੀ ਉਪਕਰਨ ਨਹੀਂ ਸੀ
. . .  57 minutes ago
ਨਵੀਂ ਦਿੱਲੀ, 8 ਦਸੰਬਰ- ਦਿੱਲੀ ਫਾਇਰ ਸਰਵਿਸ (ਡੀ. ਐੱਫ. ਐੱਸ.) ਦੇ ਚੀਫ਼ ਫਾਇਰ ਅਫ਼ਸਰ ਅਤੁਲ ਗਰਗ ਨੇ ਅਨਾਜ ਮੰਡੀ ਇਲਾਕੇ 'ਚ ਅੱਜ ਸਵੇਰੇ ਵਾਪਰੀ ਅੱਗ ਲੱਗਣ ਦੀ ਘਟਨਾ 'ਤੇ ਕਿਹਾ ਕਿ...
ਦਿੱਲੀ ਅਗਨੀਕਾਂਡ 'ਚ ਮਾਰੇ ਗਏ ਬਿਹਾਰ ਦੇ ਲੋਕਾਂ ਦੇ ਪਰਿਵਾਰਾਂ ਲਈ ਨਿਤਿਸ਼ ਵਲੋਂ ਮੁਆਵਜ਼ੇ ਦਾ ਐਲਾਨ
. . .  about 1 hour ago
ਪਟਨਾ, 8 ਦਸੰਬਰ- ਰਾਜਧਾਨੀ ਦਿੱਲੀ 'ਚ ਇੱਕ ਫੈਕਟਰੀ 'ਚ ਲੱਗੀ ਅੱਗ ਕਾਰਨ ਮਾਰੇ ਗਏ ਬਿਹਾਰ ਦੇ ਲੋਕਾਂ ਦੇ ਪਰਿਵਾਰਾਂ ਲਈ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਮੁਆਵਜ਼ੇ ਦਾ ਐਲਾਨ...
ਦਿੱਲੀ ਅਗਨੀਕਾਂਡ ਦੀ ਜਾਂਚ ਹੋਣੀ ਚਾਹੀਦੀ ਹੈ- ਗੌਤਮ ਗੰਭੀਰ
. . .  about 1 hour ago
ਨਵੀਂ ਦਿੱਲੀ, 8 ਦਸੰਬਰ- ਭਾਜਪਾ ਦੇ ਸੰਸਦ ਮੈਂਬਰ ਗੌਤਮ ਗੰਭੀਰ ਨੇ ਦਿੱਲੀ ਅਗਨੀਕਾਂਡ 'ਤੇ ਕਿਹਾ ਹੈ ਕਿ ਮੈਂ ਇਸ 'ਤੇ ਰਾਜਨੀਤੀ ਨਹੀਂ ਕਰਨਾ ਚਾਹੁੰਦਾ ਹਾਂ। ਉਨ੍ਹਾਂ ਕਿਹਾ ਕਿ...
ਕਬੱਡੀ ਕੱਪ : ਪਹਿਲੇ ਸੈਮੀ ਫਾਈਨਲ ਮੁਕਾਬਲੇ 'ਚ ਕੈਨੇਡਾ ਨੇ ਇੰਗਲੈਂਡ ਨੂੰ ਹਰਾ ਕੇ ਫਾਈਨਲ 'ਚ ਕੀਤਾ ਪ੍ਰਵੇਸ਼
. . .  about 1 hour ago
ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਬੱਡੀ ਕੱਪ ਦੇ ਸੈਮੀ ਫਾਈਨਲ ਮੁਕਾਬਲੇ ਸ਼ੁਰੂ
. . .  about 2 hours ago
ਸ੍ਰੀ ਅਨੰਦਪੁਰ ਸਾਹਿਬ, 8 ਦਸੰਬਰ (ਨਿੱਕੂਵਾਲ, ਕਰਨੈਲ ਸਿੰਘ)- ਖ਼ਾਲਸਾ ਪੰਥ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਦੇ ਇਤਿਹਾਸਕ ਚਰਨ ਗੰਗਾ ਸਟੇਡੀਅਮ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ...
ਨਾਭਾ 'ਚ ਪੁਲਿਸ ਨੇ ਬਰਾਮਦ ਕੀਤੇ ਸਹਿਕਾਰੀ ਬੈਂਕ 'ਚ ਲਾਏ ਪੋਸਤ ਦੇ ਬੂਟੇ
. . .  about 2 hours ago
ਨਾਭਾ, 8 ਦਸੰਬਰ (ਕਰਮਜੀਤ ਸਿੰਘ)- ਕੈਪਟਨ ਸਰਕਾਰ ਨੇ ਨਸ਼ਿਆਂ ਵਿਰੁੱਧ ਸਖ਼ਤ ਮੁਹਿੰਮ ਵਿੱਢੀ ਹੋਈ ਹੈ ਪਰ ਇਸ ਸਭ ਤੋਂ ਬੇਖ਼ੌਫ਼ ਕਰਮਚਾਰੀ ਪੰਜਾਬ ਸਰਕਾਰ ਦੇ ਅਦਾਰਿਆਂ 'ਚ...
ਦਿੱਲੀ ਅਗਨੀਕਾਂਡ ਦੇ ਪੀੜਤਾਂ ਲਈ ਪੀ. ਐੱਮ. ਓ. ਵਲੋਂ ਮੁਆਵਜ਼ੇ ਦਾ ਐਲਾਨ
. . .  about 2 hours ago
ਨਵੀਂ ਦਿੱਲੀ, 8 ਦਸੰਬਰ- ਪ੍ਰਧਾਨ ਮੰਤਰੀ ਦਫ਼ਤਰ (ਪੀ. ਐੱਮ. ਓ.) ਵਲੋਂ ਦਿੱਲੀ ਅਗਨੀਕਾਂਡ ਦੇ ਮ੍ਰਿਤਕਾਂ ਦੇ ਪਰਿਵਾਰਾਂ ਅਤੇ ਜ਼ਖ਼ਮੀਆਂ ਲਈ ਮੁਆਵਜ਼ੇ ਦਾ ਐਲਾਨ ਕੀਤਾ ਗਿਆ ਹੈ। ਪੀ. ਐੱਮ. ਓ. ਵਲੋਂ ਜਾਰੀ ਬਿਆਨ...
ਅੱਗ ਹਾਦਸੇ 'ਚ ਜ਼ਖ਼ਮੀ ਹੋਏ ਲੋਕਾਂ ਦਾ ਹਾਲ ਜਾਣਨ ਲਈ ਹਸਪਤਾਲ 'ਚ ਪਹੁੰਚੇ ਕੇਜਰੀਵਾਲ
. . .  about 2 hours ago
ਨਵੀਂ ਦਿੱਲੀ, 8 ਦਸੰਬਰ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਨਾਜ ਮੰਡੀ ਇਲਾਕੇ 'ਚ ਫੈਕਟਰੀ 'ਚ ਅੱਗ ਲੱਗਣ ਕਾਰਨ ਜ਼ਖ਼ਮੀ ਹੋਏ ਲੋਕਾਂ ਦਾ ਹਾਲ ਜਾਣਨ ਲਈ ਲੋਕ ਨਾਇਕ ਹਸਪਤਾਲ...
ਅਕਾਲੀ ਆਗੂਆਂ ਨੇ ਗੁ. ਹਾਜੀਰਤਨ ਸਾਹਿਬ ਵਿਖੇ ਅਰਦਾਸ ਕਰਕੇ ਮਨਾਇਆ ਸ. ਪ੍ਰਕਾਸ਼ ਸਿੰਘ ਬਾਦਲ ਦਾ ਜਨਮ ਦਿਨ
. . .  about 3 hours ago
ਬਠਿੰਡਾ, 8 ਦਸੰਬਰ (ਨਾਇਬ ਸਿੱਧੂ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਸਰਪ੍ਰਸਤ ਸ. ਪ੍ਰਕਾਸ਼ ਸਿੰਘ ਬਾਦਲ ਦਾ ਅੱਜ 93ਵਾਂ ਜਨਮ ਦਿਨ ਪਾਰਟੀ ਦੀ ਬਠਿੰਡਾ ਲੀਡਰਸ਼ਿਪ ਵਲੋਂ ਗੁਰਦੁਆਰਾ ਸਾਹਿਬ ਹਾਜੀਰਤਨ...
ਦਿੱਲੀ ਅੱਗ ਹਾਦਸਾ : ਕੇਜਰੀਵਾਲ ਵਲੋਂ ਮੈਜਿਸਟ੍ਰੇਟ ਜਾਂਚ ਦੇ ਨਿਰਦੇਸ਼, ਮ੍ਰਿਤਕਾਂ ਦੇ ਪਰਿਵਾਰਾਂ ਲਈ ਮੁਆਵਜ਼ੇ ਦਾ ਐਲਾਨ
. . .  about 3 hours ago
ਨਵੀਂ ਦਿੱਲੀ, 8 ਦਸੰਬਰ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਨੇ ਅਨਾਜ ਮੰਡੀ 'ਚ ਫੈਕਟਰੀ 'ਚ ਅੱਗ ਲੱਗਣ ਵਾਲੀ ਥਾਂ ਦਾ ਦੌਰਾ ਕੀਤਾ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ...
ਦਿੱਲੀ ਅਗਨੀਕਾਂਡ 'ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਲਈ ਭਾਜਪਾ ਵਲੋਂ ਮੁਆਵਜ਼ੇ ਦਾ ਐਲਾਨ
. . .  about 4 hours ago
ਨਵੀਂ ਦਿੱਲੀ, 8 ਦਸੰਬਰ- ਉੱਤਰੀ-ਪੂਰਬੀ ਦਿੱਲੀ ਤੋਂ ਭਾਜਪਾ ਦੇ ਸੰਸਦ ਮੈਂਬਰ ਮਨੋਜ ਤਿਵਾੜੀ ਨੇ ਅਨਾਜ ਮੰਡੀ 'ਚ ਅੱਗ ਲੱਗਣ ਵਾਲੀ ਥਾਂ ਦਾ ਦੌਰਾ ਕੀਤਾ। ਇਸ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ...
ਦਿੱਲੀ ਅਗਨੀਕਾਂਡ : ਦਮ ਘੁੱਟਣ ਕਾਰਨ ਹੋਈ ਵਧੇਰੇ ਲੋਕਾਂ ਦੀ ਮੌਤ
. . .  about 4 hours ago
ਨਵੀਂ ਦਿੱਲੀ, 8 ਦਸੰਬਰ- ਰਾਜਧਾਨੀ ਦਿੱਲੀ ਦੀ ਅਨਾਜ ਮੰਡੀ 'ਚ ਫੈਕਟਰੀ 'ਚ ਲੱਗੀ ਅੱਗ ਕਾਰਨ ਜ਼ਖ਼ਮੀ ਹੋਏ ਕਈ ਲੋਕਾਂ ਨੂੰ ਲੋਕ ਨਾਇਕ ਹਸਪਤਾਲ 'ਚ ਦਾਖ਼ਲ ਕਰਾਇਆ ਗਿਆ ਹੈ। ਇਸ ਸੰਬੰਧੀ...
ਦਿੱਲੀ 'ਚ ਹਾਦਸੇ ਵਾਲੀ ਥਾਂ 'ਤੇ ਪਹੁੰਚੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ
. . .  about 4 hours ago
ਦਿੱਲੀ ਅਗਨੀਕਾਂਡ 'ਤੇ ਰਾਹੁਲ ਗਾਂਧੀ ਨੇ ਜਤਾਇਆ ਦੁੱਖ
. . .  about 4 hours ago
ਦਿੱਲੀ ਅਗਨੀਕਾਂਡ 'ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਦੁੱਖ ਦਾ ਪ੍ਰਗਟਾਵਾ
. . .  about 4 hours ago
ਦਿੱਲੀ ਅਗਨੀਕਾਂਡ : ਹਾਦਸੇ ਵਾਲੇ ਥਾਂ 'ਤੇ ਪਹੁੰਚੀ ਐੱਨ. ਡੀ. ਆਰ. ਐੱਫ
. . .  about 5 hours ago
ਦਿੱਲੀ ਅਗਨੀਕਾਂਡ 'ਚ ਮੌਤਾਂ ਦਾ ਅੰਕੜਾ ਵੱਧ ਕੇ ਹੋਇਆ 43
. . .  about 5 hours ago
ਦਿੱਲੀ ਅਗਨੀਕਾਂਡ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਤਾਇਆ ਦੁੱਖ
. . .  about 5 hours ago
ਦਿੱਲੀ ਅਗਨੀਕਾਂਡ 'ਚ ਹੁਣ ਤੱਕ 35 ਲੋਕਾਂ ਦੀ ਮੌਤ
. . .  about 6 hours ago
ਦਿੱਲੀ: ਝਾਂਸੀ ਰੋਡ 'ਤੇ 4 ਮੰਜ਼ਿਲਾਂ ਇਮਾਰਤ ਨੂੰ ਅੱਗ ਲੱਗਣ ਕਾਰਨ 32 ਲੋਕਾਂ ਦੀ ਮੌਤ
. . .  about 6 hours ago
ਚੀਨ 'ਚ ਟਰੱਕ ਪਲਟਣ ਕਾਰਨ ਸੱਤ ਲੋਕਾਂ ਦੀ 7 ਮੌਤ, ਦੋ ਜ਼ਖਮੀ
. . .  about 6 hours ago
ਦਿੱਲੀ : ਰਾਣੀ ਝਾਂਸੀ ਰੋਡ 'ਤੇ ਅਨਾਜ ਮੰਡੀ ਦੇ ਇਕ ਘਰ 'ਚ ਲੱਗੀ ਭਿਆਨਕ ਅੱਗ
. . .  about 7 hours ago
ਅੱਜ ਹੋਵੇਗਾ ਉਨਾਓ ਦੀ 'ਬਹਾਦਰ ਧੀ' ਦਾ ਅੰਤਿਮ ਸਸਕਾਰ
. . .  about 7 hours ago
ਅੱਜ ਦਾ ਵਿਚਾਰ
. . .  about 8 hours ago
ਨਵੀਂ ਦਿੱਲੀ : ਲਾਹੌਰ 'ਚ ਧਮਾਕਾ ਇਕ ਦੀ ਮੌਤ , ਕਈ ਜ਼ਖ਼ਮੀ
. . .  1 day ago
ਨਵੀਂ ਦਿੱਲੀ : ਉਨਾਓ ਪੁੱਜੀ ਜਬਰ ਜਨਾਹ ਪੀੜਤਾ ਦੀ ਮ੍ਰਿਤਕ ਦੇਹ
. . .  1 day ago
ਪਾਵਰ ਕਾਮ ਦੇ ਲਾਈਨਮੈਨ ਦੀ ਕਰੰਟ ਲੱਗਣ ਕਾਰਨ ਮੌਤ
. . .  1 day ago
ਘਿਣਾਉਣੇ ਅਪਰਾਧਾਂ ਲਈ ਬਦਲਿਆ ਜਾਵੇ ਕਾਨੂੰਨ - ਹੈਦਰਾਬਾਦ ਸਮੂਹਿਕ ਜਬਰ ਜਨਾਹ ਪੀੜਤ ਦੀ ਭੈਣ
. . .  1 day ago
ਇਨਸਾਫ਼ ਬਦਲਾ ਬਣ ਜਾਵੇ ਤਾਂ ਆਪਣਾ ਚਰਿੱਤਰ ਗੁਆ ਦਿੰਦਾ ਹੈ- ਚੀਫ਼ ਜਸਟਿਸ
. . .  1 day ago
ਦਿੱਲੀ 'ਚ ਜਬਰ ਜਨਾਹ ਦੀਆਂ ਵਾਰਦਾਤਾਂ ਖਿਲਾਫ ਲੋਕਾਂ ਦਾ ਜੋਰਦਾਰ ਪ੍ਰਦਰਸ਼ਨ, ਪੁਲਿਸ ਨੇ ਮਾਰੀਆਂ ਪਾਣੀ ਦੀਆਂ ਬੁਛਾੜਾਂ
. . .  1 day ago
ਉਨਾਓ ਪੀੜਤਾ ਦੇ ਪਰਿਵਾਰ ਨੂੰ 25 ਲੱਖ ਰੁਪਏ ਦੇ ਮੁਆਵਜ਼ੇ ਦਾ ਐਲਾਨ
. . .  1 day ago
ਸੌਰਵ ਖੁੱਲਰ ਜ਼ਿਲ੍ਹਾ ਯੂਥ ਕਾਂਗਰਸ ਕਪੂਰਥਲਾ ਦੇ ਬਣੇ ਪ੍ਰਧਾਨ
. . .  1 day ago
ਲੁੱਟ ਖੋਹ ਦਾ ਸ਼ਿਕਾਰ ਹੋਈ ਸਕੂਲ ਮੁਖੀ ਦੀ ਹੋਈ ਮੌਤ
. . .  1 day ago
ਗੁਰਸੇਵਕ ਸਿੰਘ ਗੈਵੀ ਲੋਪੋਕੇ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਉਪ ਪ੍ਰਧਾਨ ਬਣੇ
. . .  1 day ago
ਤਰਨਤਾਰਨ : ਯੂਥ ਕਾਂਗਰਸ ਦੀਆਂ ਚੋਣਾਂ 'ਚ ਯੋਧਵੀਰ ਸਿੰਘ ਬਣੇ ਜ਼ਿਲ੍ਹੇ ਦੇ ਵਾਈਸ ਪ੍ਰਧਾਨ
. . .  1 day ago
ਹਲਕਾ ਭੁਲੱਥ ਤੋਂ ਯੂਥ ਕਾਂਗਰਸ ਦੀ ਚੋਣ 'ਚ ਐਡਵੋਕੇਟ ਘੁੰਮਣ 35 ਵੋਟਾਂ ਨਾਲ ਜਿੱਤੇ
. . .  1 day ago
ਯੂਥ ਕਾਂਗਰਸ ਚੋਣਾਂ : ਤੋਸ਼ਿਤ ਮਹਾਜਨ ਬਣੇ ਜ਼ਿਲ੍ਹਾ ਪਠਾਨਕੋਟ ਦੇ ਯੂਥ ਵਿੰਗ ਜ਼ਿਲ੍ਹਾ ਪ੍ਰਧਾਨ
. . .  1 day ago
ਅੱਪਰਬਾਰੀ ਦੁਆਬ ਨਹਿਰ 'ਚੋਂ ਮਿਲੀ ਸਾੜੇ ਗਏ ਡਰੋਨ ਦੀ ਮੋਟਰ
. . .  1 day ago
ਬਲਵੀਰ ਸਿੰਘ ਢਿੱਲੋਂ ਨੇ ਯੂਥ ਕਾਂਗਰਸ ਪ੍ਰਧਾਨ ਹਲਕਾ ਗੜ੍ਹਸ਼ੰਕਰ ਦੀ ਚੋਣ ਜਿੱਤੀ
. . .  about 1 hour ago
ਯੂਥ ਕਾਂਗਰਸ ਦੀਆਂ ਚੋਣਾਂ 'ਚ ਸੰਗਰੂਰ ਜ਼ਿਲ੍ਹੇ 'ਚ ਬਾਜਵਾ ਅਤੇ ਹਲਕੇ 'ਚ ਕਾਂਗੜਾ ਪਰਿਵਾਰ ਪਿਆ ਭਾਰੂ
. . .  about 1 hour ago
ਯੂਥ ਕਾਂਗਰਸ ਚੋਣਾਂ : ਗੁਰੂਹਰਸਹਾਏ ਤੋਂ ਤੀਜੀ ਵਾਰ ਹਲਕਾ ਪ੍ਰਧਾਨ ਬਣੇ ਵਿੱਕੀ ਸਿੱਧੂ
. . .  about 1 hour ago
ਬੰਦੂਕ ਦੀ ਨੋਕ 'ਤੇ ਬੈਂਕ 'ਚੋਂ ਲੱਖਾਂ ਦੀ ਨਕਦੀ ਲੁੱਟ ਕੇ ਫ਼ਰਾਰ ਹੋਏ ਲੁਟੇਰੇ
. . .  about 1 hour ago
ਬਲਜੀਤ ਸਿੰਘ ਪਾਹੜਾ ਬਣੇ ਗੁਰਦਾਸਪੁਰ ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ
. . .  6 minutes ago
ਅਮਿਤ ਤਿਵਾੜੀ ਖੰਨਾ ਜ਼ਿਲ੍ਹਾ ਅਤੇ ਅੰਕਿਤ ਸ਼ਰਮਾ ਖੰਨਾ ਵਿਧਾਨ ਸਭਾ ਯੂਥ ਕਾਂਗਰਸ ਦੇ ਪ੍ਰਧਾਨ ਬਣੇ
. . .  20 minutes ago
ਫ਼ਰੀਦਕੋਟ ਵਿਖੇ ਜਿਨਸੀ ਸ਼ੋਸ਼ਣ ਦੀ ਪੀੜਤ ਮਹਿਲਾ ਡਾਕਟਰ 'ਤੇ ਪੁਲਿਸ ਨੇ ਵਰ੍ਹਾਈਆਂ ਡਾਂਗਾਂ, ਜ਼ਖ਼ਮੀ
. . .  47 minutes ago
ਵਧੀਆਂ ਕੀਮਤਾਂ ਨੂੰ ਲੈ ਕੇ 'ਆਪ' ਵਲੋਂ ਗਲਾਂ 'ਚ ਪਿਆਜ਼ਾਂ ਦੇ ਹਾਰ ਪਾ ਕੇ ਪ੍ਰਦਰਸ਼ਨ
. . .  53 minutes ago
ਗੰਭੀਰ ਰੂਪ 'ਚ ਸੜਨ ਕਾਰਨ ਹੋਈ ਉਨਾਓ ਜਬਰ ਜਨਾਹ ਪੀੜਤਾ ਦੀ ਮੌਤ- ਸਫਦਰਜੰਗ ਹਸਪਤਾਲ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 30 ਕੱਤਕ ਸੰਮਤ 551
ਿਵਚਾਰ ਪ੍ਰਵਾਹ: ਨੈਤਿਕਤਾ ਸਾਡੇ ਸਾਰਿਆਂ ਲਈ ਸਰਵੋਤਮ ਅਹਿਮੀਅਤ ਰੱਖਦੀ ਹੈ। -ਚਾਰਲਜ਼ ਡਿਕਨਜ਼

ਜਗਰਾਓਂ

ਸੜਕ ਹਾਦਸੇ 'ਚ ਪਤੀ-ਪਤਨੀ ਦੀ ਮੌਤ ਤੇ ਮਾਂ-ਪੁੱਤਰ ਗੰਭੀਰ ਜ਼ਖ਼ਮੀ

ਰਾਏਕੋਟ, 14 ਨਵੰਬਰ (ਬਲਵਿੰਦਰ ਸਿੰਘ ਲਿੱਤਰ, ਸੁਸ਼ੀਲ)- ਰਾਏਕੋਟ-ਬਰਨਾਲਾ ਹਾਈਵੇ 'ਤੇ ਪਿੰਡ ਜਲਾਲਦੀਵਾਲ ਨਜ਼ਦੀਕ ਸਵਿਫਟ ਕਾਰ ਅਤੇ ਮੋਟਰ ਸਾਈਕਲ ਦਰਮਿਆਨ ਹੋਈ ਟੱਕਰ ਦੌਰਾਨ 2 ਵਿਅਕਤੀਆਂ ਦੀ ਮੌਤ ਹੋਣ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਮੌਕੇ ਪੁਲਿਸ ਥਾਣਾ ਸਿਟੀ ਰਾਏਕੋਟ ਦੇ ਐਸ. ਐਚ. ਓ. ਅਮਰਜੀਤ ਸਿੰਘ ਗੋਗੀ ਨੇ ਦੱਸਿਆ ਕਿ ਸ਼ਾਮ 4 ਵਜੇ ਦੇ ਕਰੀਬ ਮੋਟਰ ਸਾਈਕਲ ਪੀ ਬੀ 10 ਐਫ ਐਨ 7557 ਜੋ ਬਰਨਾਲਾ ਸਾਈਡ ਤੋਂ ਰਾਏਕੋਟ ਵੱਲ ਨੂੰ ਆ ਰਹੇ ਸਨ | ਜਿਨ੍ਹਾਂ ਦੀ ਸੇਮ ਨਾਲੇ ਦੇ ਪੁੱਲ ਨਜ਼ਦੀਕ ਸਵਿਫਟ ਕਾਰ ਪੀ ਬੀ 10 ਈ ਐਸ 7401 ਨਾਲ ਜਬਰਦਸਤ ਟੱਕਰ ਹੋ ਗਈ, ਜਿਸ ਦੌਰਾਨ ਮੋਟਰ ਸਾਈਕਲ ਸਵਾਰ ਪਤੀ-ਪਤਨੀ ਮਹਿੰਦਰ ਸਿੰਘ ਪੁੱਤਰ ਹਰਨੇਕ ਸਿੰਘ, ਕਮਲਜੀਤ ਕੌਰ ਪਤਨੀ ਮਹਿੰਦਰ ਸਿੰਘ ਦੋਵੇਂ ਵਾਸੀ ਧੂਰਕੋਟ ਟਾਹਲੀ ਵਾਲਾ (ਮੋਗਾ) ਦੀ ਮੌਕੇ 'ਤੇ ਮੌਤ ਹੋ ਗਈ, ਜਦਕਿ ਸਵਿਫਟ ਕਾਰ ਚਾਲਕ ਸੁਖਬੀਰ ਸਿੰਘ ਪੁੱਤਰ ਉਜਾਗਰ ਸਿੰਘ ਵਾਸੀ ਕਿਰਪਾਲ ਸਿੰਘ ਵਾਲਾ ਜ਼ਿਲ੍ਹਾ ਬਰਨਾਲਾ ਅਤੇ ਉਸ ਦੀ ਮਾਤਾ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ | ਜਿਨ੍ਹਾਂ ਨੂੰ ਰਾਏਕੋਟ ਦੇ ਇਕ ਹਸਪਤਾਲ 'ਚ ਦਾਖਲ ਕਰਵਾਇਆ ਗਿਆ | ਇਸ ਹਾਦਸੇ ਦੀ ਸੂਚਨਾ ਮਿਲਣ 'ਤੇ ਸਬ-ਇੰਸਪੈਕਟਰ ਰਮਨਦੀਪ ਸਿੰਘ ਅਤੇ ਏ.ਐਸ.ਆਈ ਦਵਿੰਦਰ ਸਿੰਘ ਘਟਨਾ ਸਥਾਨ 'ਤੇ ਪੁੱਜੇ | ਇਸ ਹਾਦਸੇ ਦੇ ਸਬੰਧ ਵਿਚ ਐਸ.ਐਚ.ਓ. ਅਮਰਜੀਤ ਸਿੰਘ ਗੋਗੀ ਵਲੋਂ ਮਿ੍ਤਕ ਵਿਅਕਤੀਆਂ ਦੇ ਪਰਿਵਾਰ ਦੇ ਬਿਆਨਾਂ ਦੇ ਅਧਾਰ 'ਤੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ | ਦੱਸਣਯੋਗ ਹੈ ਕਿ ਮਿ੍ਤਕ ਮਹਿੰਦਰ ਸਿੰਘ ਕੁਝ ਦਿਨ ਪਹਿਲਾਂ ਹੀ ਦੁਬਈ ਤੋਂ ਘਰ ਆਇਆ ਸੀ, ਜਿਸ ਦੀ ਅੱਜ ਪਤਨੀ ਸਮੇਤ ਸੜਕ ਹਾਦਸੇ 'ਚ ਮੌਤ ਹੋ ਗਈ |

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ 'ਤੇ ਰਕਬਾ ਭਵਨ ਵਿਖੇ 'ਉੱਚਾ ਦਰ ਬਾਬੇ ਨਾਨਕ ਦਾ' ਨਾਟਕ ਦਾ ਮੰਚਨ

ਮੁੱਲਾਂਪੁਰ ਦਾਖਾ, 14 ਨਵੰਬਰ (ਨਿਰਮਲ ਸਿੰਘ ਧਾਲੀਵਾਲ)-ਬਾਬਾ ਬੰਦਾ ਸਿੰਘ ਬਹਾਦਰ ਭਵਨ ਰਕਬਾ (ਲਿੁਧ:) ਵਿਖੇ ਆਜ਼ਾਦ ਰੰਗਮੰਚ ਕਲਾ ਭਵਨ ਫਗਵਾੜਾ ਵਲੋਂ ਬੀਬਾ ਕੁਲਵੰਤ ਅਤੇ ਰਣਜੀਤ ਬਾਂਸਲ ਦੇ ਨਿਰਦੇਸ਼ਾਂ ਹੇਠ Tਉੱਚਾ ਦਰ ਬਾਬੇ ਨਾਨਕ ਦਾU ਅਤੇ Tਸੋ ਕਿਉ ਮੰਦਾ ਆਖੀਏ ਜਿਤ ...

ਪੂਰੀ ਖ਼ਬਰ »

ਰੰਜਿਸ਼ ਦੇ ਚੱਲਦਿਆਂ ਨੌਜਵਾਨ ਨੂੰ ਹਥਿਆਰਾਂ ਨਾਲ ਵੱਢਿਆ

ਜਗਰਾਉਂ, 14 ਨਵੰਬਰ (ਅਜੀਤ ਸਿੰਘ ਅਖਾੜਾ)-ਜਗਰਾਉਂ ਕਮਲ ਚੌਾਕ 'ਚ ਦਿਨ-ਦਿਹਾੜੇ ਇਕ ਨੌਜਵਾਨ ਨੂੰ ਹਥਿਆਰਾਂ ਨਾਲ ਜ਼ਖ਼ਮੀ ਕਰ ਦੇਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਸੁਖਵਿੰਦਰ ਸਿੰਘ ਉਰਫ਼ ਸੋਨੂੰ ਪੁੱਤਰ ਜਗਜੀਤ ਸਿੰਘ ਵਾਸੀ ਚੌਾਕੀਮਾਨ ਆਪਣੇ ਦੋਸਤ ਨਾਲ ਜਗਰਾਉਂ ...

ਪੂਰੀ ਖ਼ਬਰ »

ਪੈਟਰੋਲ ਪੰਪ ਦੀ ਭੰਨਤੋੜ ਕਰਨ 'ਤੇ ਦਰਜਨ ਦੇ ਕਰੀਬ ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ

ਜਗਰਾਉਂ, 14 ਨਵੰਬਰ (ਅਜੀਤ ਸਿੰਘ ਅਖਾੜਾ)- ਜਗਰਾਉਂ ਦੇ ਸੁਭਾਸ਼ ਗੇਟ ਨਜ਼ਦੀਕ ਕੁਝ ਵਿਅਕਤੀਆਂ ਵਲੋਂ ਪੈਟਰੋਲ ਪੰਪ ਦੀ ਭੰਨਤੋੜ ਕਰਨ 'ਤੇ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਅਨੁਸਾਰ ਸੰਦੀਪ ਸਰੂਪ ਪੱੁਤਰ ਸਹਿਗਲ ਸਰੂਪ ਵਾਸੀ ਸੁਭਾਸ਼ ਗੇਟ ਜਗਰਾਉਂ ਨੇ ਪੁਲਿਸ ਕੋਲ ...

ਪੂਰੀ ਖ਼ਬਰ »

ਸ਼ਹਿਰ ਦੀਆਂ ਚਾਰੇ ਮੁੱਖ ਸੜਕਾਂ ਇਸ ਵਰ੍ਹੇ ਬਣਾ ਦਿੱਤੀਆਂ ਜਾਣਗੀਆਂ-ਦਾਖਾ

ਜਗਰਾਉਂ, 14 ਨਵੰਬਰ (ਹਰਵਿੰਦਰ ਸਿੰਘ ਖ਼ਾਲਸਾ)-ਨਗਰ ਕੌਾਸਲ ਜਗਰਾਉਂ ਅਧੀਨ ਪੈਂਦੀ ਕੱਚਾ ਮਲਕ ਰੋਡ 'ਤੇ ਪ੍ਰੀਮਿਕਸ ਪਾਉਣ ਦੀ ਸ਼ੁਰੂਆਤ ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ ਵਲੋਂ ਕਰਵਾਈ ਗਈ | ਇਹ ਸੜਕ ਪੰਜਾਬ ਮੰਡੀ ਬੋਰਡ ਵਲੋਂ ਬਣਾਈ ਜਾ ਰਹੀ ਹੈ | ਬਰਸਾਤੀ ਪਾਣੀ ਦੇ ...

ਪੂਰੀ ਖ਼ਬਰ »

ਔਰਤ ਨਾਲ ਛੇੜਛਾੜ ਕਰਨ 'ਤੇ ਸੱਤ ਖਿਲਾਫ਼ ਮਾਮਲਾ ਦਰਜ

ਜਗਰਾਉਂ, 14 ਨਵੰਬਰ (ਅਜੀਤ ਸਿੰਘ ਅਖਾੜਾ)-ਨਜ਼ਦੀਕੀ ਪਿੰਡ ਸਿੱਧਵਾ ਕਲਾਂ 'ਚ ਇਕ ਔਰਤ ਨਾਲ ਛੇੜਛਾੜ ਕਰਨ 'ਤੇ ਸੱਤ ਵਿਅਕਤੀਆ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਅਨੁਸਾਰ ਗੁਰਜਿੰਦਰ ਸਿੰਘ ਵਾਸੀ ਸਿੱਧਵਾਂ ਕਲਾਂ ਨੇ ਦਰਜ ਕਰਵਾਏ ਬਿਆਨਾਂ 'ਚ ਦੱਸਿਆ ਕਿ ...

ਪੂਰੀ ਖ਼ਬਰ »

ਸਿੱਖ ਸਟੂਡੈਂਟਸ ਫ਼ੈੱਡਰੇਸ਼ਨ ਵਲੋਂ ਭਾਈ ਰਾਜੋਆਣਾ ਦੀ ਸਜ਼ਾ ਤਬਦੀਲ ਕਰਨ ਦੀ ਸ਼ਲਾਘਾ

ਲੁਧਿਆਣਾ, 14 ਨਵੰਬਰ (ਪੁਨੀਤ ਬਾਵਾ)-ਸਿੱਖ ਸਟੂਡੈਂਟਸ ਫ਼ੈੱਡਰੇਸ਼ਨ ਦੇ ਪ੍ਰਧਾਨ ਤੇ ਮੈਂਬਰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਗੁਰਚਰਨ ਸਿੰਘ ਗਰੇਵਾਲ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੇਂਦਰ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ...

ਪੂਰੀ ਖ਼ਬਰ »

ਸਿੱਧਵਾਂ ਕਾਲਜ ਵਿਖੇ ਰੈੱਡ ਰਿਬਨ ਦਿਵਸ ਮਨਾਇਆ

ਚੌਾਕੀਮਾਨ, 14 ਨਵੰਬਰ (ਤੇਜਿੰਦਰ ਸਿੰਘ ਚੱਢਾ)-ਖ਼ਾਲਸਾ ਕਾਲਜ ਫ਼ਾਰ ਵਿਮੈਨ ਸਿੱਧਵਾਂ ਖੁਰਦ ਵਿਖੇ ਪਿ੍ੰਸੀਪਲ ਡਾ.ਰਾਜਵਿੰਦਰ ਕੌਰ ਹੁੰਦਲ ਦੀ ਯੋਗ ਅਗਵਾਈ ਹੇਠ ਰੈਡ ਰਿਬਨ ਕਲੱਬ ਵਲੋਂ ਨਸ਼ਾ ਮੁਕਤ ਸਮਾਜ ਸਿਰਜਣ ਲਈ ਪੋਸਟਰ ਮੇਕਿੰਗ ਅਤੇ ਸਲੋਗਨ ਰਾਈਟਿੰਗ ਦੀ ...

ਪੂਰੀ ਖ਼ਬਰ »

550ਵਾਂ ਪ੍ਰਕਾਸ਼ ਪੁਰਬ ਮਨਾਇਆ

ਜਗਰਾਉਂ, 14 ਨਵੰਬਰ (ਜੋਗਿੰਦਰ ਸਿੰਘ)-ਜੀ.ਐੱਚ.ਜੀ ਅਕੈਡਮੀ ਜਗਰਾਉਂ ਵਿਖੇ ਪਿ੍ੰ: ਦੀਪ ਕੁਮਾਰ ਸ਼ਰਮਾ ਅਤੇ ਅਧਿਆਪਕ ਸ. ਹਰਭਜਨ ਸਿੰਘ ਜੀ ਦੀ ਯੋਗ ਅਗਵਾਈ ਹੇਠ ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵੇਂ ਸਾਲਾ ਗੁਰੂ ਪੁਰਬ ਬਹੁਤ ਹੀ ਸ਼ਰਧਾ ਭਾਵਨਾ ਅਤੇ ਧੂਮਧਾਮ ਨਾਲ ...

ਪੂਰੀ ਖ਼ਬਰ »

ਸਰਕਾਰੀ ਸਕੂਲ ਜਗਰਾਉਂ ਵਿਖੇ ਦੋ ਰੋਜ਼ਾ ਵਿਗਿਆਨ ਪ੍ਰਦਰਸ਼ਨੀ ਸ਼ੁਰੂ

ਜਗਰਾਉਂ, 14 ਨਵੰਬਰ (ਜੋਗਿੰਦਰ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਲੜਕੇ) ਜਗਰਾਉਂ ਵਿਖੇ ਪਿ੍ੰਸੀਪਲ ਡਾ: ਗੁਰਵਿੰਦਰਜੀਤ ਸਿੰਘ ਦੀ ਯੋਗ ਅਗਵਾਈ ਹੇਠ ਦੋ ਰੋਜ਼ਾ ਤਹਿਸੀਲ ਪੱਧਰੀ ਵਿਗਿਆਨ, ਗਣਿਤ ਅਤੇ ਵਾਤਾਵਰਨ ਪ੍ਰਦਰਸ਼ਨੀ ਦਾ ਸ਼ੁੱਭ ਆਰੰਭ ਹੋਇਆ | ...

ਪੂਰੀ ਖ਼ਬਰ »

ਸ਼ਹਿਰ 'ਚ ਬੱਸ ਸਟੈਂਡ ਜਲਦੀ ਬਣਾਉਣ ਨੂੰ ਤਰਜੀਹ ਦਿਆਂਗਾ-ਓ.ਐੱਸ.ਡੀ
ਮੰਡੀ ਮੁੱਲਾਂਪੁਰ 'ਚ ਕੈਪ: ਸੰਦੀਪ ਸੰਧੂ ਵਲੋਂ ਅਧੂਰੇ ਵਿਕਾਸ ਪ੍ਰੋਜੈਕਟਾ ਦਾ ਜਾਇਜ਼ਾ

ਮੁੱਲਾਂਪੁਰ ਦਾਖਾ, 14 ਨਵੰਬਰ (ਨਿਰਮਲ ਸਿੰਘ ਧਾਲੀਵਾਲ)-ਨਗਰ ਕੌਾਸਲ ਮੁੱਲਾਂਪੁਰ-ਦਾਖਾ ਦੇ ਵੱਖ-ਵੱਖ ਵਾਰਡਾਂ ਅਧੀਨ ਮੁਹੱਲਿਆਂ 'ਚ ਪਿਛਲੇ ਢਾਈ ਸਾਲ ਤੋਂ ਲਟਕਿਆ ਇੰਟਰਲਾਕ ਟਾਈਲ ਨਾਲ ਸੜਕਾਂ ਪੱਕੀਆ ਵਾਲਾ ਪ੍ਰੋਜੈਕਟ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ...

ਪੂਰੀ ਖ਼ਬਰ »

ਮੰਡੀ ਮੁੱਲਾਂਪੁਰ 'ਚ ਕੈਪ: ਸੰਦੀਪ ਸੰਧੂ ਵਲੋਂ ਅਧੂਰੇ ਵਿਕਾਸ ਪ੍ਰੋਜੈਕਟਾ ਦਾ ਜਾਇਜ਼ਾ

ਮੁੱਲਾਂਪੁਰ ਦਾਖਾ, 14 ਨਵੰਬਰ (ਨਿਰਮਲ ਸਿੰਘ ਧਾਲੀਵਾਲ)-ਨਗਰ ਕੌਾਸਲ ਮੁੱਲਾਂਪੁਰ-ਦਾਖਾ ਦੇ ਵੱਖ-ਵੱਖ ਵਾਰਡਾਂ ਅਧੀਨ ਮੁਹੱਲਿਆਂ 'ਚ ਪਿਛਲੇ ਢਾਈ ਸਾਲ ਤੋਂ ਲਟਕਿਆ ਇੰਟਰਲਾਕ ਟਾਈਲ ਨਾਲ ਸੜਕਾਂ ਪੱਕੀਆ ਵਾਲਾ ਪ੍ਰੋਜੈਕਟ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ...

ਪੂਰੀ ਖ਼ਬਰ »

ਕਾਮਰੇਡ ਰਘੂਨਾਥ ਸਿੰਘ ਨੇ ਸੀਟੂ ਵਰਕਰਾਂ ਨੂੰ ਸੰਘਰਸ਼ ਲਈ ਕੀਤਾ ਲਾਮਬੱਧ

ਰਾਏਕੋਟ, 14 ਨਵੰਬਰ (ਸੁਸ਼ੀਲ)-ਸੀਟੂ ਨਾਲ ਸਬੰਧਿਤ ਵੱਖ-ਵੱਖ ਜਥੇਬੰਦੀਆਂ ਦੀ ਇਕ ਮੀਟਿੰਗ ਸੀਟੂ ਦੇ ਮੀਤ ਪ੍ਰਧਾਨ ਜਤਿੰਦਰਪਾਲ ਸਿੰਘ ਅਤੇ ਸੂਬਾ ਸਕੱਤਰ ਕਾਮਰੇਡ ਦਲਜੀਤ ਕੁਮਾਰ ਗੋਰਾ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਵੱਖ ਵੱਖ ਯੂਨੀਅਨਾਂ ਦੇ 100 ਤੋਂ ਵੱਧ ...

ਪੂਰੀ ਖ਼ਬਰ »

ਨਾਰਥ ਇੰਡੀਆ ਕਰਾਟੇ ਚੈਂਪੀਅਨਸ਼ਿਪ 'ਚ ਜਤਿੰਦਰਾ ਗਰੀਨਫੀਲਡ ਸਕੂਲ ਦਾ ਸ਼ਾਨਦਾਰ ਪ੍ਰਦਰਸ਼ਨ

ਗੁਰੂਸਰ ਸੁਧਾਰ, 14 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)-ਬਟਾਲਾ ਵਿਖੇ ਕਰਵਾਈ ਗਈ ਉੱਤਰੀ ਭਾਰਤੀ ਕਰਾਟੇ ਚੈਂਪੀਅਨਸ਼ਿਪ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜਤਿੰਦਰਾ ਗਰੀਨਫੀਲਡ ਸਕੂਲ ਗੁਰੂਸਰ ਸੁਧਾਰ ਦੇ 13 ਵਿਦਿਆਰਥੀਆਂ ਨੇ 4 ਸੋਨ, 5 ਚਾਂਦੀ ਤੇ 4 ਤਾਂਬੇ ਦੇ ਤਗਮੇ ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਸ਼ੂਗਰ ਨੂੰ ਕੰਟਰੋਲ ਕਰਨ ਲਈ ਰੋਜ਼ਾਨਾ ਕਸਰਤ ਕਰਨ ਦੀ ਅਪੀਲ ਕੀਤੀ

ਸਿੱਧਵਾਂ ਬੇਟ, 14 ਨਵੰਬਰ (ਜਸਵੰਤ ਸਿੰਘ ਸਲੇਮਪੁਰੀ)-ਅੱਜ ਵਿਸ਼ਵ ਸ਼ੂਗਰ ਦਿਨ 'ਤੇ ਸਿਵਲ ਸਰਜਨ ਲੁਧਿ: ਡਾ: ਰਾਜੀਵ ਬੱਗਾ ਦੇ ਹੁਕਮਾ ਤਹਿਤ ਸੀ.ਐਚ.ਸੀ ਸਿੱਧਵਾਂ ਬੇਟ ਵਿਖੇ ਡਾ: ਕਰਨ ਅਰੋੜਾ ਦੀ ਅਗਵਾਈ ਹੇਠ ਇਕ ਜਗਰੂਕਤਾ ਕੈਂਪ ਲਗਾਇਆ ਗਿਆ | ਇਸ ਕੈਂਪ 'ਚ ਆਏ ਲੋਕਾਂ ਨੂੰ ...

ਪੂਰੀ ਖ਼ਬਰ »

ਪਿ੍ੰਸੀਪਲ ਗੌਰਵ ਅਰੋੜਾ ਸ਼ਾਨਦਾਰ ਵਿੱਦਿਅਕ ਸੇਵਾਵਾਂ ਬਦਲੇ 'ਭੀਸ਼ਮ' ਪੁਰਸਕਾਰ ਨਾਲ ਸਨਮਾਨਿਤ

ਰਾਏਕੋਟ, 14 ਨਵੰਬਰ (ਸੁਸ਼ੀਲ)-ਸਥਾਨਕ ਐਸ.ਜੀ.ਜੀ ਸੀ. ਸੈਕੰਡਰੀ ਸਕੂਲ ਗੋਂਦਵਾਲ ਦੇ ਪਿ੍ੰਸੀਪਲ ਗੌਰਵ ਅਰੋੜਾ ਨੂੰ ਉਨ੍ਹਾਂ ਵਲੋਂ ਵਿੱਦਿਆ ਦੇ ਖੇਤਰ 'ਚ ਦਿੱਤੀਆਂ ਜਾ ਰਹੀਆਂ ਸ਼ਾਨਦਾਰ ਸੇਵਾਵਾਂ ਨੂੰ ਮੁੱਖ ਰੱਖਦੇ ਹੋਏ ਕੌਮੀ ਪੱਧਰ ਦੇ 'ਭੀਸ਼ਮ 2019' ਅਵਾਰਡ ਨਾਲ ...

ਪੂਰੀ ਖ਼ਬਰ »

ਦਾਖਾ ਪਰਿਵਾਰ ਨੇ ਸਰਬੱਤ ਦੇ ਭਲੇ ਲਈ ਗੁਰਦੁਆਰਾ ਬਾਉਲੀ ਸਾਹਿਬ ਵਿਖੇ ਧਾਰਮਿਕ ਸਮਾਗਮ ਕਰਵਾਇਆ

ਸਿੱਧਵਾਂ ਬੇਟ, 14 ਨਵੰਬਰ (ਜਸਵੰਤ ਸਿੰਘ ਸਲੇਮਪੁਰੀ)-ਵਿਧਾਨ ਸਭਾ ਹਲਕਾ ਜਗਰਾਉਂ ਦੇ ਇੰਚਾਰਜ ਅਤੇ ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ ਅਤੇ ਉਨ੍ਹਾਂ ਦੇ ਪਰਿਵਾਰ ਵਲੋਂ ਪਹਿਲੀ ਪਾਤਿਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਆਗਮਨ ਪੁਰਬ ਨੂੰ ਸਮਰਪਿਤ ਨਜ਼ਦੀਕੀ ...

ਪੂਰੀ ਖ਼ਬਰ »

ਟੈਕਨੀਕਲ ਸਰਵਿਸਿਜ਼ ਯੂਨੀਅਨ ਸਿੱਧਵਾਂ ਖੁਰਦ ਸਬ ਡਵੀਜ਼ਨ ਦੀ ਸਬ ਯੂਨਿਟ ਕਮੇਟੀ ਦੀ ਚੋਣ ਸਰਬਸੰਮਤੀ ਨਾਲ ਹੋਈ

ਚੌਾਕੀਮਾਨ, 14 ਨਵੰਬਰ (ਤੇਜਿੰਦਰ ਸਿੰਘ ਚੱਢਾ)-ਟੈਕਨੀਕਲ ਸਰਵਿਸਿਜ਼ ਯੂਨੀਅਨ ਸਿੱਧਵਾਂ ਖੁਰਦ ਸਬ ਡਵੀਜ਼ਨ ਦੀ ਸਬ ਯੂਨਿਟ ਕਮੇਟੀ ਦੀ ਚੋਣ ਸਰਬਸੰਮਤੀ ਨਾਲ ਕੀਤੀ ਗਈ | ਜਿਸ ਵਿਚ ਜਗਤਾਰ ਸਿੰਘ ਮੋਰਕਰੀਮਾਂ ਨੂੰ ਪ੍ਰਧਾਨ, ਜਤਿੰਦਰਪਾਲ ਸਿੰਘ ਸਿੱਧੂ ਨੂੰ ਮੀਤ ਪ੍ਰਧਾਨ, ...

ਪੂਰੀ ਖ਼ਬਰ »

ਕਿਹਾ, ਕਾਂਗਰਸੀ ਵਰਕਰਾਂ ਦੀ ਗੱਲ ਸੁਣੋ ਨਹੀਂ ਤਾਂ ਖੈਰ ਨਹੀਂ
ਕੈਪਟਨ ਸੰਦੀਪ ਸੰਧੂ ਨੇ ਮੀਟਿੰਗ ਦੌਰਾਨ ਅਫ਼ਸਰਸ਼ਾਹੀ ਨੂੰ ਦਿੱਤੇ ਸਖ਼ਤ ਨਿਰਦੇਸ਼

ਸਿੱਧਵਾਂ ਬੇਟ, 14 ਨਵੰਬਰ (ਜਸਵੰਤ ਸਿੰਘ ਸਲੇਮਪੁਰੀ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਓ.ਐਸ.ਡੀ. ਕੈਪਟਨ ਸੰਦੀਪ ਸੰਧੂ ਨੇ ਵਿਧਾਨ ਸਭਾ ਹਲਕਾ ਦਾਖਾ ਦੀ ਜ਼ਿਮਨੀ ਚੋਣ ਹਾਰ ਜਾਣ ਉਪਰੰਤ ਬੇਟ ਇਲਾਕੇ ਨਾਲ ਸਬੰਧਿਤ ਕਈ ਪਿੰਡਾਂ ਦੇ ਕਾਂਗਰਸੀ ਸਰਪੰਚਾਂ, ਪੰਚਾਂ ...

ਪੂਰੀ ਖ਼ਬਰ »

ਕੈਪਟਨ ਸੰਦੀਪ ਸੰਧੂ ਨੇ ਮੀਟਿੰਗ ਦੌਰਾਨ ਅਫ਼ਸਰਸ਼ਾਹੀ ਨੂੰ ਦਿੱਤੇ ਸਖ਼ਤ ਨਿਰਦੇਸ਼

ਸਿੱਧਵਾਂ ਬੇਟ, 14 ਨਵੰਬਰ (ਜਸਵੰਤ ਸਿੰਘ ਸਲੇਮਪੁਰੀ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਓ.ਐਸ.ਡੀ. ਕੈਪਟਨ ਸੰਦੀਪ ਸੰਧੂ ਨੇ ਵਿਧਾਨ ਸਭਾ ਹਲਕਾ ਦਾਖਾ ਦੀ ਜ਼ਿਮਨੀ ਚੋਣ ਹਾਰ ਜਾਣ ਉਪਰੰਤ ਬੇਟ ਇਲਾਕੇ ਨਾਲ ਸਬੰਧਿਤ ਕਈ ਪਿੰਡਾਂ ਦੇ ਕਾਂਗਰਸੀ ਸਰਪੰਚਾਂ, ਪੰਚਾਂ ...

ਪੂਰੀ ਖ਼ਬਰ »

ਮਾਮੇ ਦੇ ਘਰ ਲਿਆ ਕੇ ਲੜਕੀ ਨਾਲ ਜਬਰ ਜਨਾਹ

ਸਮਰਾਲਾ, 14 ਨਵੰਬਰ (ਬਲਜੀਤ ਸਿੰਘ ਬਘੌਰ) - ਪਿੰਡ ਘੁਲਾਲ ਵਿਚ ਪਿੰਡ ਈਸੜੂ ਨਿਵਾਸੀ ਗੁਰਪ੍ਰੀਤ ਸਿੰਘ ਨੇ ਆਪਣੇ ਮਾਮੇ ਘਰ ਲਿਆ ਕੇ ਪਿੰਡ ਨਸਰਾਲੀ ਦੀ ਇਕ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਆਪਣੀ ਹਵਸ ਦਾ ਸ਼ਿਕਾਰ ਬਣਾਇਆ | ਪੁਲਿਸ ਨੇ ਪੀੜਤ ਲੜਕੀ ਦੇ ਬਿਆਨਾਂ 'ਤੇ ਲੜਕੇ ...

ਪੂਰੀ ਖ਼ਬਰ »

ਸ਼ਹੀਦ ਸਰਾਭਾ ਗੋਲਡ ਕੱਪ ਖੇਡ ਮੇਲਾ ਜਾਰੀ

ਪੱਖੋਵਾਲ/ਸਰਾਭਾ/ਸੁਧਾਰ/ਜੋਧਾਂ, 14 ਨਵੰਬਰ (ਕਿਰਨਜੀਤ ਕੌਰ ਗਰੇਵਾਲ, ਜਸਵਿੰਦਰ ਸਿੰਘ ਗਰੇਵਾਲ, ਗੁਰਵਿੰਦਰ ਸਿੰਘ ਹੈਪੀ)-ਗਦਰ ਲਹਿਰ ਦੇ ਮਹਾਨ ਸ਼ਹੀਦ ਕਰਤਾਰ ਸਿੰਘ ਸਰਾਭਾ ਦੀ 104 ਵੇਂ ਸ਼ਹੀਦੀ ਦਿਵਸ ਮੌਕੇ ਸ਼ਹੀਦ ਕਰਤਾਰ ਸਿੰਘ ਸਪੋਰਟਸ ਕਲੱਬ ਸਰਾਭਾ ਵੱਲੋਂ ਗ੍ਰਾਮ ...

ਪੂਰੀ ਖ਼ਬਰ »

ਗੁਰਦੁਆਰਾ ਝਿੜੀ ਸਾਹਿਬ ਪਿੰਡ ਸਵੱਦੀ ਕਲਾਂ ਵਿਖੇ ਬਾਬਾ ਚਰਨ ਦਾਸ ਦੀ ਸਾਲਾਨਾ ਬਰਸੀ 28 ਨੂੰ

ਚੌਾਕੀਮਾਨ, 14 ਨਵੰਬਰ (ਤੇਜਿੰਦਰ ਸਿੰਘ ਚੱਢਾ)- ਤਪ ਅਸਥਾਨ ਬਾਬਾ ਚਰਨ ਦਾਸ ਗੁਰਦੁਆਰਾ ਝਿੜੀ ਸਾਹਿਬ ਪਿੰਡ ਸਵੱਦੀ ਕਲਾਂ ਵਿਖੇ ਗੁਰਦੁਆਰਾ ਝਿੜੀ ਸਾਹਿਬ ਦੀ ਪ੍ਰਬੰਧਕ ਕਮੇਟੀ ਤੇ ਸਮੂਹ ਨਗਰ ਨਿਵਾਸੀਆਂ ਵਲੋਂ ਬਾਬਾ ਚਰਨ ਦਾਸ ਜੀ ਦੀ ਸਾਲਾਨਾ ਬਰਸੀ ਮਿਤੀ 26, 27 ਤੇ 28 ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਪੰਡੋਰੀ ਦੇ ਅਧਿਆਪਕ ਸਿੱਖਿਆ ਸਕੱਤਰ ਵਲੋਂ ਸਨਮਾਨਿਤ

ਚੌਾਕੀਮਾਨ, 14 ਨਵੰਬਰ (ਤੇਜਿੰਦਰ ਸਿੰਘ ਚੱਢਾ)-ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵੱਲੋਂ ਵਧੀਆਂ ਨਤੀਜੇ ਦੇਣ ਵਾਲੇ ਅਧਿਆਪਕਾਂ ਨੂੰ ਸਨਮਾਨਿਤ ਕਰਨ ਦੀ ਲੜੀ ਤਹਿਤ ਪਿਛਲੇ ਦਿਨੀ ਸਕੱਤਰ ਸਕੂਲ ਸਿੱਖਿਆ ਸ੍ਰੀ ਕਿ੍ਸ਼ਨ ਕੁਮਾਰ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ...

ਪੂਰੀ ਖ਼ਬਰ »

ਪਿੰਡ ਤਲਵੰਡੀ ਰਾਏ ਵਿਖੇ ਸਮੂਹਿਕ ਵਿਆਹਾਂ ਸਬੰਧੀ ਪ੍ਰਬੰਧਕਾਂ ਦੀ ਮੀਟਿੰਗ

ਰਾਏਕੋਟ, 14 ਨਵੰਬਰ (ਬਲਵਿੰਦਰ ਸਿੰਘ ਲਿੱਤਰ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਨਗਰ ਨਿਵਾਸੀ, ਗ੍ਰਾਮ ਪੰਚਾਇਤ, ਐਨ.ਆਰ.ਆਈ. ਵੀਰਾਂ ਦੇ ਸਹਿਯੋਗ ਸਦਕਾ ਲੋੜਵੰਦ ਲੜਕੀਆਂ ਦੇ ਸਮੂਹਿਕ ਆਨੰਦ ਕਾਰਜ ...

ਪੂਰੀ ਖ਼ਬਰ »

ਮਾਂ ਭਗਵਤੀ ਦੀ 25ਵੀਂ ਸ਼ੋਭਾ ਯਾਤਰਾ ਤੇ ਵਿਸ਼ਾਲ ਚੌਕੀ 17 ਨੂੰ

ਇਯਾਲੀ/ਥਰੀਕੇ, 14 ਨਵੰਬਰ (ਰਾਜ ਜੋਸ਼ੀ)-ਹਰ ਸਾਲ ਦੀ ਤਰ੍ਹਾਂ ਇਸ ਵਾਰ ਸ੍ਰੀ ਰਘੁਨਾਥ ਸੇਵਾ ਦਲ ਅਗਰ ਨਗਰ ਵਲੋਂ ਮਾਂ ਭਗਵਤੀ ਦੀ 25ਵੀਂ ਸ਼ੋਭਾ ਯਾਤਰਾ ਅਤੇ ਵਿਸ਼ਾਲ ਚੌਾਕੀ ਅਗਰ ਨਗਰ ਸਥਿਤ ਸ੍ਰੀ ਰਘੁਨਾਥ ਮੰਦਿਰ ਵਾਲੀ ਗਰਾਉਂਡ ਵਿਖੇ 17 ਨਵੰਬਰ ਦਿਨ ਐਤਵਾਰ ਨੂੰ ਸ਼ਰਧਾ ...

ਪੂਰੀ ਖ਼ਬਰ »

ਯੂਨੀਵਰਸਲ ਇੰਸਟੀਚਿਊਟ ਰਾਏਕੋਟ ਨੈਨੀ ਕੋਰਸ ਰਾਹੀਂ ਵਿਦੇਸ਼ ਸੈਟਲ ਕਰਨ ਵਿਚ ਮੋਹਰੀ ਬਣਿਆ

ਰਾਏਕੋਟ, 14 ਨਵੰਬਰ (ਬਲਵਿੰਦਰ ਸਿੰਘ ਲਿੱਤਰ) - ਯੂਨੀਵਰਸਲ ਇੰਸਟੀਚਿਊਟ ਪਿਛਲੇ ਕਈ ਸਾਲਾਂ ਤੋਂ ਰਾਏਕੋਟ ਵਿਖੇ ਨੈਨੀ ਕੋਰਸ ਨਾਲ ਵਿਦੇਸ਼ ਜਾਣ ਦੇ ਚਾਹਵਾਨਾਂ ਨੂੰ ਸੈਟਲ ਕਰ ਰਿਹਾ ਹੈ | ਇਸ ਮੌਕੇ ਸ਼੍ਰੀਮਤੀ ਅਮਰਦੀਪ ਕੌਰ ਦਿਓਲ ਨੇ ਦੱਸਿਆ ਕਿ ਕੈਨੇਡਾ ਦੇ ਮੁੜ ਇੱਕ ...

ਪੂਰੀ ਖ਼ਬਰ »

ਸਵ: ਮਾਤਾ ਜਗੀਰ ਕੌਰ ਮਾਨ ਦੀ ਯਾਦ 'ਚ ਸਕੂਲੀ ਵਿਦਿਆਰਥੀਆਂ ਨੂੰ ਬੂਟ, ਜੁਰਾਬਾਂ ਭੇਟ

ਗੁਰੂਸਰ ਸੁਧਾਰ, 14 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)-ਕੈਨੇਡਾ ਰਹਿੰਦੇ ਸਕੇ ਭਰਾਵਾਂ ਬਹਾਦਰ ਸਿੰਘ ਮਾਨ ਅਤੇ ਸੁਦਾਗਰ ਸਿੰਘ ਮਾਨ ਨੇ ਆਪਣੇ ਜੱਦੀ ਪਿੰਡ ਐਤੀਆਣਾ ਦੇ ਸਰਕਾਰੀ ਹਾਈ ਸਕੂਲ, ਸਰਕਾਰੀ ਪ੍ਰਾਇਮਰੀ ਸਕੂਲ ਤੇ ਆਂਗਨਵਾੜੀ ਕੇਂਦਰ ਦੇ ਸਮੂਹ ...

ਪੂਰੀ ਖ਼ਬਰ »

ਕਿਰਪਾਲ ਸਿੰਘ ਨੱਥੋਵਾਲ ਨੇ ਬਲਾਕ ਸੰਮਤੀ ਰਾਏਕੋਟ ਦੇ ਚੇਅਰਮੈਨ ਅਤੇ ਸੰਦੀਪ ਕੌਰ ਨੇ ਵਾਈਸ ਚੇਅਰਪਰਸਨ ਦਾ ਅਹੁਦਾ ਸੰਭਾਲਿਆ

ਰਾਏਕੋਟ, 13 ਨਵੰਬਰ (ਸੁਸ਼ੀਲ)-'ਰਾਏਕੋਟ ਹਲਕੇ ਦੇ ਕਿਸੇ ਵੀ ਪਿੰਡ ਨੂੰ ਵਿਕਾਸ ਪੱਖੋਂ ਪਿੱਛੜਿਆ ਨਹੀਂ ਰਹਿਣ ਦਿੱਤਾ ਜਾਵੇਗਾ' ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਮੈਂਬਰ ਪਾਰਲੀਮੈਂਟ ਡਾ. ਅਮਰ ਸਿੰਘ ਨੇ ਅੱਜ ਸਥਾਨਕ ਬਲਾਕ ਸੰਮਤੀ ਦਫਤਰ 'ਚ ਬਲਾਕ ਸੰਮਤੀ ਰਾਏਕੋਟ ਦੇ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਿੱਦਿਆ ਦਾ ਮਿਆਰ ਉੱਚਾ ਚੁੱਕਣ ਲਈ ਵਚਨਬੱਧ-ਸੰਧੂ

ਪੱਖੋਵਾਲ/ਸਰਾਭਾ, 13 ਨਵੰਬਰ (ਕਿਰਨਜੀਤ ਕੌਰ ਗਰੇਵਾਲ)-ਪੰਜਾਬ ਸਰਕਾਰ ਵਿੱਦਿਆ ਦਾ ਮਿਆਰ ਉੱਚਾ ਚੁੱਕਣ ਲਈ ਵਚਨਬੱਧ ਹੈ, ਵਿਧਾਨ ਸਭਾ ਹਲਕਾ ਦਾਖਾ ਅਧੀਨ ਪੈਂਦੇ ਸਾਰੇ ਸਰਕਾਰੀ ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਨੂੰ ਸਮਾਰਟ ਸਕੂਲ ਯੋਜਨਾ ਅਧੀਨ ਲਿਆ ਕੇ ਸਕੂਲਾਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX