ਤਾਜਾ ਖ਼ਬਰਾਂ


ਕਬੱਡੀ ਕੱਪ : ਦੂਜੇ ਸੈਮੀ ਫਾਈਨਲ 'ਚ ਭਾਰਤ ਨੇ ਯੂ. ਐੱਸ. ਏ. ਨੂੰ ਹਰਾ ਕੇ ਫਾਈਨਲ 'ਚ ਬਣਾਈ ਥਾਂ
. . .  16 minutes ago
ਔਰਤਾਂ ਪ੍ਰਤੀ ਵਧਦੇ ਅਪਰਾਧਾਂ ਦੇ ਮੱਦੇਨਜ਼ਰ ਆਪਣਾ ਜਨਮ ਦਿਨ ਨਹੀਂ ਮਨਾਉਣਗੇ ਸੋਨੀਆ ਗਾਂਧੀ
. . .  22 minutes ago
ਨਵੀਂ ਦਿੱਲੀ, 8 ਦਸੰਬਰ- ਦੇਸ਼ ਭਰ 'ਚ ਔਰਤਾਂ ਪ੍ਰਤੀ ਵਧਦੇ ਅਪਰਾਧਾਂ ਦੇ ਮੱਦੇਨਜ਼ਰ ਕਾਂਗਰਸ ਦੇ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ...
ਵਿਅਕਤੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  31 minutes ago
ਗੁਰੂਹਰਸਹਾਏ, 8 ਦਸੰਬਰ (ਹਰਚਰਨ ਸਿੰਘ ਸੰਧੂ)- ਪਿੰਡ ਕੜਮਾ ਦੇ ਇੱਕ ਵਿਅਕਤੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕੀਤੇ ਜਾਣ ਖ਼ਬਰ ਪ੍ਰਾਪਤ ਹੋਈ ਹੈ। ਮ੍ਰਿਤਕ ਦੀ ਪਹਿਚਾਣ 40 ਸਾਲਾ ਰਿੰਕੂ...
ਦਿੱਲੀ : ਅੱਗ ਲੱਗਣ ਵਾਲੀ ਇਮਾਰਤ 'ਚ ਇੱਕ ਵੀ ਫਾਇਰ ਸੇਫ਼ਟੀ ਉਪਕਰਨ ਨਹੀਂ ਸੀ
. . .  57 minutes ago
ਨਵੀਂ ਦਿੱਲੀ, 8 ਦਸੰਬਰ- ਦਿੱਲੀ ਫਾਇਰ ਸਰਵਿਸ (ਡੀ. ਐੱਫ. ਐੱਸ.) ਦੇ ਚੀਫ਼ ਫਾਇਰ ਅਫ਼ਸਰ ਅਤੁਲ ਗਰਗ ਨੇ ਅਨਾਜ ਮੰਡੀ ਇਲਾਕੇ 'ਚ ਅੱਜ ਸਵੇਰੇ ਵਾਪਰੀ ਅੱਗ ਲੱਗਣ ਦੀ ਘਟਨਾ 'ਤੇ ਕਿਹਾ ਕਿ...
ਦਿੱਲੀ ਅਗਨੀਕਾਂਡ 'ਚ ਮਾਰੇ ਗਏ ਬਿਹਾਰ ਦੇ ਲੋਕਾਂ ਦੇ ਪਰਿਵਾਰਾਂ ਲਈ ਨਿਤਿਸ਼ ਵਲੋਂ ਮੁਆਵਜ਼ੇ ਦਾ ਐਲਾਨ
. . .  about 1 hour ago
ਪਟਨਾ, 8 ਦਸੰਬਰ- ਰਾਜਧਾਨੀ ਦਿੱਲੀ 'ਚ ਇੱਕ ਫੈਕਟਰੀ 'ਚ ਲੱਗੀ ਅੱਗ ਕਾਰਨ ਮਾਰੇ ਗਏ ਬਿਹਾਰ ਦੇ ਲੋਕਾਂ ਦੇ ਪਰਿਵਾਰਾਂ ਲਈ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਮੁਆਵਜ਼ੇ ਦਾ ਐਲਾਨ...
ਦਿੱਲੀ ਅਗਨੀਕਾਂਡ ਦੀ ਜਾਂਚ ਹੋਣੀ ਚਾਹੀਦੀ ਹੈ- ਗੌਤਮ ਗੰਭੀਰ
. . .  about 1 hour ago
ਨਵੀਂ ਦਿੱਲੀ, 8 ਦਸੰਬਰ- ਭਾਜਪਾ ਦੇ ਸੰਸਦ ਮੈਂਬਰ ਗੌਤਮ ਗੰਭੀਰ ਨੇ ਦਿੱਲੀ ਅਗਨੀਕਾਂਡ 'ਤੇ ਕਿਹਾ ਹੈ ਕਿ ਮੈਂ ਇਸ 'ਤੇ ਰਾਜਨੀਤੀ ਨਹੀਂ ਕਰਨਾ ਚਾਹੁੰਦਾ ਹਾਂ। ਉਨ੍ਹਾਂ ਕਿਹਾ ਕਿ...
ਕਬੱਡੀ ਕੱਪ : ਪਹਿਲੇ ਸੈਮੀ ਫਾਈਨਲ ਮੁਕਾਬਲੇ 'ਚ ਕੈਨੇਡਾ ਨੇ ਇੰਗਲੈਂਡ ਨੂੰ ਹਰਾ ਕੇ ਫਾਈਨਲ 'ਚ ਕੀਤਾ ਪ੍ਰਵੇਸ਼
. . .  about 1 hour ago
ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਬੱਡੀ ਕੱਪ ਦੇ ਸੈਮੀ ਫਾਈਨਲ ਮੁਕਾਬਲੇ ਸ਼ੁਰੂ
. . .  about 2 hours ago
ਸ੍ਰੀ ਅਨੰਦਪੁਰ ਸਾਹਿਬ, 8 ਦਸੰਬਰ (ਨਿੱਕੂਵਾਲ, ਕਰਨੈਲ ਸਿੰਘ)- ਖ਼ਾਲਸਾ ਪੰਥ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਦੇ ਇਤਿਹਾਸਕ ਚਰਨ ਗੰਗਾ ਸਟੇਡੀਅਮ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ...
ਨਾਭਾ 'ਚ ਪੁਲਿਸ ਨੇ ਬਰਾਮਦ ਕੀਤੇ ਸਹਿਕਾਰੀ ਬੈਂਕ 'ਚ ਲਾਏ ਪੋਸਤ ਦੇ ਬੂਟੇ
. . .  about 2 hours ago
ਨਾਭਾ, 8 ਦਸੰਬਰ (ਕਰਮਜੀਤ ਸਿੰਘ)- ਕੈਪਟਨ ਸਰਕਾਰ ਨੇ ਨਸ਼ਿਆਂ ਵਿਰੁੱਧ ਸਖ਼ਤ ਮੁਹਿੰਮ ਵਿੱਢੀ ਹੋਈ ਹੈ ਪਰ ਇਸ ਸਭ ਤੋਂ ਬੇਖ਼ੌਫ਼ ਕਰਮਚਾਰੀ ਪੰਜਾਬ ਸਰਕਾਰ ਦੇ ਅਦਾਰਿਆਂ 'ਚ...
ਦਿੱਲੀ ਅਗਨੀਕਾਂਡ ਦੇ ਪੀੜਤਾਂ ਲਈ ਪੀ. ਐੱਮ. ਓ. ਵਲੋਂ ਮੁਆਵਜ਼ੇ ਦਾ ਐਲਾਨ
. . .  about 2 hours ago
ਨਵੀਂ ਦਿੱਲੀ, 8 ਦਸੰਬਰ- ਪ੍ਰਧਾਨ ਮੰਤਰੀ ਦਫ਼ਤਰ (ਪੀ. ਐੱਮ. ਓ.) ਵਲੋਂ ਦਿੱਲੀ ਅਗਨੀਕਾਂਡ ਦੇ ਮ੍ਰਿਤਕਾਂ ਦੇ ਪਰਿਵਾਰਾਂ ਅਤੇ ਜ਼ਖ਼ਮੀਆਂ ਲਈ ਮੁਆਵਜ਼ੇ ਦਾ ਐਲਾਨ ਕੀਤਾ ਗਿਆ ਹੈ। ਪੀ. ਐੱਮ. ਓ. ਵਲੋਂ ਜਾਰੀ ਬਿਆਨ...
ਅੱਗ ਹਾਦਸੇ 'ਚ ਜ਼ਖ਼ਮੀ ਹੋਏ ਲੋਕਾਂ ਦਾ ਹਾਲ ਜਾਣਨ ਲਈ ਹਸਪਤਾਲ 'ਚ ਪਹੁੰਚੇ ਕੇਜਰੀਵਾਲ
. . .  about 2 hours ago
ਨਵੀਂ ਦਿੱਲੀ, 8 ਦਸੰਬਰ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਨਾਜ ਮੰਡੀ ਇਲਾਕੇ 'ਚ ਫੈਕਟਰੀ 'ਚ ਅੱਗ ਲੱਗਣ ਕਾਰਨ ਜ਼ਖ਼ਮੀ ਹੋਏ ਲੋਕਾਂ ਦਾ ਹਾਲ ਜਾਣਨ ਲਈ ਲੋਕ ਨਾਇਕ ਹਸਪਤਾਲ...
ਅਕਾਲੀ ਆਗੂਆਂ ਨੇ ਗੁ. ਹਾਜੀਰਤਨ ਸਾਹਿਬ ਵਿਖੇ ਅਰਦਾਸ ਕਰਕੇ ਮਨਾਇਆ ਸ. ਪ੍ਰਕਾਸ਼ ਸਿੰਘ ਬਾਦਲ ਦਾ ਜਨਮ ਦਿਨ
. . .  about 3 hours ago
ਬਠਿੰਡਾ, 8 ਦਸੰਬਰ (ਨਾਇਬ ਸਿੱਧੂ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਸਰਪ੍ਰਸਤ ਸ. ਪ੍ਰਕਾਸ਼ ਸਿੰਘ ਬਾਦਲ ਦਾ ਅੱਜ 93ਵਾਂ ਜਨਮ ਦਿਨ ਪਾਰਟੀ ਦੀ ਬਠਿੰਡਾ ਲੀਡਰਸ਼ਿਪ ਵਲੋਂ ਗੁਰਦੁਆਰਾ ਸਾਹਿਬ ਹਾਜੀਰਤਨ...
ਦਿੱਲੀ ਅੱਗ ਹਾਦਸਾ : ਕੇਜਰੀਵਾਲ ਵਲੋਂ ਮੈਜਿਸਟ੍ਰੇਟ ਜਾਂਚ ਦੇ ਨਿਰਦੇਸ਼, ਮ੍ਰਿਤਕਾਂ ਦੇ ਪਰਿਵਾਰਾਂ ਲਈ ਮੁਆਵਜ਼ੇ ਦਾ ਐਲਾਨ
. . .  about 3 hours ago
ਨਵੀਂ ਦਿੱਲੀ, 8 ਦਸੰਬਰ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਨੇ ਅਨਾਜ ਮੰਡੀ 'ਚ ਫੈਕਟਰੀ 'ਚ ਅੱਗ ਲੱਗਣ ਵਾਲੀ ਥਾਂ ਦਾ ਦੌਰਾ ਕੀਤਾ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ...
ਦਿੱਲੀ ਅਗਨੀਕਾਂਡ 'ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਲਈ ਭਾਜਪਾ ਵਲੋਂ ਮੁਆਵਜ਼ੇ ਦਾ ਐਲਾਨ
. . .  about 4 hours ago
ਨਵੀਂ ਦਿੱਲੀ, 8 ਦਸੰਬਰ- ਉੱਤਰੀ-ਪੂਰਬੀ ਦਿੱਲੀ ਤੋਂ ਭਾਜਪਾ ਦੇ ਸੰਸਦ ਮੈਂਬਰ ਮਨੋਜ ਤਿਵਾੜੀ ਨੇ ਅਨਾਜ ਮੰਡੀ 'ਚ ਅੱਗ ਲੱਗਣ ਵਾਲੀ ਥਾਂ ਦਾ ਦੌਰਾ ਕੀਤਾ। ਇਸ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ...
ਦਿੱਲੀ ਅਗਨੀਕਾਂਡ : ਦਮ ਘੁੱਟਣ ਕਾਰਨ ਹੋਈ ਵਧੇਰੇ ਲੋਕਾਂ ਦੀ ਮੌਤ
. . .  about 4 hours ago
ਨਵੀਂ ਦਿੱਲੀ, 8 ਦਸੰਬਰ- ਰਾਜਧਾਨੀ ਦਿੱਲੀ ਦੀ ਅਨਾਜ ਮੰਡੀ 'ਚ ਫੈਕਟਰੀ 'ਚ ਲੱਗੀ ਅੱਗ ਕਾਰਨ ਜ਼ਖ਼ਮੀ ਹੋਏ ਕਈ ਲੋਕਾਂ ਨੂੰ ਲੋਕ ਨਾਇਕ ਹਸਪਤਾਲ 'ਚ ਦਾਖ਼ਲ ਕਰਾਇਆ ਗਿਆ ਹੈ। ਇਸ ਸੰਬੰਧੀ...
ਦਿੱਲੀ 'ਚ ਹਾਦਸੇ ਵਾਲੀ ਥਾਂ 'ਤੇ ਪਹੁੰਚੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ
. . .  about 4 hours ago
ਦਿੱਲੀ ਅਗਨੀਕਾਂਡ 'ਤੇ ਰਾਹੁਲ ਗਾਂਧੀ ਨੇ ਜਤਾਇਆ ਦੁੱਖ
. . .  about 4 hours ago
ਦਿੱਲੀ ਅਗਨੀਕਾਂਡ 'ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਦੁੱਖ ਦਾ ਪ੍ਰਗਟਾਵਾ
. . .  about 4 hours ago
ਦਿੱਲੀ ਅਗਨੀਕਾਂਡ : ਹਾਦਸੇ ਵਾਲੇ ਥਾਂ 'ਤੇ ਪਹੁੰਚੀ ਐੱਨ. ਡੀ. ਆਰ. ਐੱਫ
. . .  about 5 hours ago
ਦਿੱਲੀ ਅਗਨੀਕਾਂਡ 'ਚ ਮੌਤਾਂ ਦਾ ਅੰਕੜਾ ਵੱਧ ਕੇ ਹੋਇਆ 43
. . .  about 5 hours ago
ਦਿੱਲੀ ਅਗਨੀਕਾਂਡ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਤਾਇਆ ਦੁੱਖ
. . .  about 5 hours ago
ਦਿੱਲੀ ਅਗਨੀਕਾਂਡ 'ਚ ਹੁਣ ਤੱਕ 35 ਲੋਕਾਂ ਦੀ ਮੌਤ
. . .  about 6 hours ago
ਦਿੱਲੀ: ਝਾਂਸੀ ਰੋਡ 'ਤੇ 4 ਮੰਜ਼ਿਲਾਂ ਇਮਾਰਤ ਨੂੰ ਅੱਗ ਲੱਗਣ ਕਾਰਨ 32 ਲੋਕਾਂ ਦੀ ਮੌਤ
. . .  about 6 hours ago
ਚੀਨ 'ਚ ਟਰੱਕ ਪਲਟਣ ਕਾਰਨ ਸੱਤ ਲੋਕਾਂ ਦੀ 7 ਮੌਤ, ਦੋ ਜ਼ਖਮੀ
. . .  about 6 hours ago
ਦਿੱਲੀ : ਰਾਣੀ ਝਾਂਸੀ ਰੋਡ 'ਤੇ ਅਨਾਜ ਮੰਡੀ ਦੇ ਇਕ ਘਰ 'ਚ ਲੱਗੀ ਭਿਆਨਕ ਅੱਗ
. . .  about 7 hours ago
ਅੱਜ ਹੋਵੇਗਾ ਉਨਾਓ ਦੀ 'ਬਹਾਦਰ ਧੀ' ਦਾ ਅੰਤਿਮ ਸਸਕਾਰ
. . .  about 7 hours ago
ਅੱਜ ਦਾ ਵਿਚਾਰ
. . .  about 8 hours ago
ਨਵੀਂ ਦਿੱਲੀ : ਲਾਹੌਰ 'ਚ ਧਮਾਕਾ ਇਕ ਦੀ ਮੌਤ , ਕਈ ਜ਼ਖ਼ਮੀ
. . .  1 day ago
ਨਵੀਂ ਦਿੱਲੀ : ਉਨਾਓ ਪੁੱਜੀ ਜਬਰ ਜਨਾਹ ਪੀੜਤਾ ਦੀ ਮ੍ਰਿਤਕ ਦੇਹ
. . .  1 day ago
ਪਾਵਰ ਕਾਮ ਦੇ ਲਾਈਨਮੈਨ ਦੀ ਕਰੰਟ ਲੱਗਣ ਕਾਰਨ ਮੌਤ
. . .  1 day ago
ਘਿਣਾਉਣੇ ਅਪਰਾਧਾਂ ਲਈ ਬਦਲਿਆ ਜਾਵੇ ਕਾਨੂੰਨ - ਹੈਦਰਾਬਾਦ ਸਮੂਹਿਕ ਜਬਰ ਜਨਾਹ ਪੀੜਤ ਦੀ ਭੈਣ
. . .  1 day ago
ਇਨਸਾਫ਼ ਬਦਲਾ ਬਣ ਜਾਵੇ ਤਾਂ ਆਪਣਾ ਚਰਿੱਤਰ ਗੁਆ ਦਿੰਦਾ ਹੈ- ਚੀਫ਼ ਜਸਟਿਸ
. . .  1 day ago
ਦਿੱਲੀ 'ਚ ਜਬਰ ਜਨਾਹ ਦੀਆਂ ਵਾਰਦਾਤਾਂ ਖਿਲਾਫ ਲੋਕਾਂ ਦਾ ਜੋਰਦਾਰ ਪ੍ਰਦਰਸ਼ਨ, ਪੁਲਿਸ ਨੇ ਮਾਰੀਆਂ ਪਾਣੀ ਦੀਆਂ ਬੁਛਾੜਾਂ
. . .  1 day ago
ਉਨਾਓ ਪੀੜਤਾ ਦੇ ਪਰਿਵਾਰ ਨੂੰ 25 ਲੱਖ ਰੁਪਏ ਦੇ ਮੁਆਵਜ਼ੇ ਦਾ ਐਲਾਨ
. . .  1 day ago
ਸੌਰਵ ਖੁੱਲਰ ਜ਼ਿਲ੍ਹਾ ਯੂਥ ਕਾਂਗਰਸ ਕਪੂਰਥਲਾ ਦੇ ਬਣੇ ਪ੍ਰਧਾਨ
. . .  1 day ago
ਲੁੱਟ ਖੋਹ ਦਾ ਸ਼ਿਕਾਰ ਹੋਈ ਸਕੂਲ ਮੁਖੀ ਦੀ ਹੋਈ ਮੌਤ
. . .  1 day ago
ਗੁਰਸੇਵਕ ਸਿੰਘ ਗੈਵੀ ਲੋਪੋਕੇ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਉਪ ਪ੍ਰਧਾਨ ਬਣੇ
. . .  1 day ago
ਤਰਨਤਾਰਨ : ਯੂਥ ਕਾਂਗਰਸ ਦੀਆਂ ਚੋਣਾਂ 'ਚ ਯੋਧਵੀਰ ਸਿੰਘ ਬਣੇ ਜ਼ਿਲ੍ਹੇ ਦੇ ਵਾਈਸ ਪ੍ਰਧਾਨ
. . .  1 day ago
ਹਲਕਾ ਭੁਲੱਥ ਤੋਂ ਯੂਥ ਕਾਂਗਰਸ ਦੀ ਚੋਣ 'ਚ ਐਡਵੋਕੇਟ ਘੁੰਮਣ 35 ਵੋਟਾਂ ਨਾਲ ਜਿੱਤੇ
. . .  1 day ago
ਯੂਥ ਕਾਂਗਰਸ ਚੋਣਾਂ : ਤੋਸ਼ਿਤ ਮਹਾਜਨ ਬਣੇ ਜ਼ਿਲ੍ਹਾ ਪਠਾਨਕੋਟ ਦੇ ਯੂਥ ਵਿੰਗ ਜ਼ਿਲ੍ਹਾ ਪ੍ਰਧਾਨ
. . .  1 day ago
ਅੱਪਰਬਾਰੀ ਦੁਆਬ ਨਹਿਰ 'ਚੋਂ ਮਿਲੀ ਸਾੜੇ ਗਏ ਡਰੋਨ ਦੀ ਮੋਟਰ
. . .  1 day ago
ਬਲਵੀਰ ਸਿੰਘ ਢਿੱਲੋਂ ਨੇ ਯੂਥ ਕਾਂਗਰਸ ਪ੍ਰਧਾਨ ਹਲਕਾ ਗੜ੍ਹਸ਼ੰਕਰ ਦੀ ਚੋਣ ਜਿੱਤੀ
. . .  about 1 hour ago
ਯੂਥ ਕਾਂਗਰਸ ਦੀਆਂ ਚੋਣਾਂ 'ਚ ਸੰਗਰੂਰ ਜ਼ਿਲ੍ਹੇ 'ਚ ਬਾਜਵਾ ਅਤੇ ਹਲਕੇ 'ਚ ਕਾਂਗੜਾ ਪਰਿਵਾਰ ਪਿਆ ਭਾਰੂ
. . .  about 1 hour ago
ਯੂਥ ਕਾਂਗਰਸ ਚੋਣਾਂ : ਗੁਰੂਹਰਸਹਾਏ ਤੋਂ ਤੀਜੀ ਵਾਰ ਹਲਕਾ ਪ੍ਰਧਾਨ ਬਣੇ ਵਿੱਕੀ ਸਿੱਧੂ
. . .  about 1 hour ago
ਬੰਦੂਕ ਦੀ ਨੋਕ 'ਤੇ ਬੈਂਕ 'ਚੋਂ ਲੱਖਾਂ ਦੀ ਨਕਦੀ ਲੁੱਟ ਕੇ ਫ਼ਰਾਰ ਹੋਏ ਲੁਟੇਰੇ
. . .  about 1 hour ago
ਬਲਜੀਤ ਸਿੰਘ ਪਾਹੜਾ ਬਣੇ ਗੁਰਦਾਸਪੁਰ ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ
. . .  6 minutes ago
ਅਮਿਤ ਤਿਵਾੜੀ ਖੰਨਾ ਜ਼ਿਲ੍ਹਾ ਅਤੇ ਅੰਕਿਤ ਸ਼ਰਮਾ ਖੰਨਾ ਵਿਧਾਨ ਸਭਾ ਯੂਥ ਕਾਂਗਰਸ ਦੇ ਪ੍ਰਧਾਨ ਬਣੇ
. . .  20 minutes ago
ਫ਼ਰੀਦਕੋਟ ਵਿਖੇ ਜਿਨਸੀ ਸ਼ੋਸ਼ਣ ਦੀ ਪੀੜਤ ਮਹਿਲਾ ਡਾਕਟਰ 'ਤੇ ਪੁਲਿਸ ਨੇ ਵਰ੍ਹਾਈਆਂ ਡਾਂਗਾਂ, ਜ਼ਖ਼ਮੀ
. . .  47 minutes ago
ਵਧੀਆਂ ਕੀਮਤਾਂ ਨੂੰ ਲੈ ਕੇ 'ਆਪ' ਵਲੋਂ ਗਲਾਂ 'ਚ ਪਿਆਜ਼ਾਂ ਦੇ ਹਾਰ ਪਾ ਕੇ ਪ੍ਰਦਰਸ਼ਨ
. . .  53 minutes ago
ਗੰਭੀਰ ਰੂਪ 'ਚ ਸੜਨ ਕਾਰਨ ਹੋਈ ਉਨਾਓ ਜਬਰ ਜਨਾਹ ਪੀੜਤਾ ਦੀ ਮੌਤ- ਸਫਦਰਜੰਗ ਹਸਪਤਾਲ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 30 ਕੱਤਕ ਸੰਮਤ 551
ਿਵਚਾਰ ਪ੍ਰਵਾਹ: ਨੈਤਿਕਤਾ ਸਾਡੇ ਸਾਰਿਆਂ ਲਈ ਸਰਵੋਤਮ ਅਹਿਮੀਅਤ ਰੱਖਦੀ ਹੈ। -ਚਾਰਲਜ਼ ਡਿਕਨਜ਼

ਸ਼ਹੀਦ ਭਗਤ ਸਿੰਘ ਨਗਰ / ਬੰਗਾ

2 ਕਰੋੜ 82 ਲੱਖ ਅੰਤਰਰਾਸ਼ਟਰੀ ਕੀਮਤ ਵਾਲੀ ਹੈਰੋਇਨ ਸਮੇਤ ਇਕ ਗਿ੍ਫ਼ਤਾਰ

ਨਵਾਂਸ਼ਹਿਰ, 14 ਨਵੰਬਰ (ਗੁਰਬਖਸ਼ ਸਿੰਘ ਮਹੇ)- ਜ਼ਿਲ੍ਹਾ ਪੁਲਿਸ ਮੁਖੀ ਸ੍ਰੀਮਤੀ ਅਲਕਾ ਮੀਨਾ ਆਈ. ਪੀ. ਐੱਸ. ਦੀ ਸਿੱਧੀ ਦੇਖ-ਰੇਖ ਹੇਠ ਚੱਲਦੇ ਸੀ. ਆਈ. ਏ. ਸਟਾਫ਼ ਨਵਾਂਸ਼ਹਿਰ ਦੀ ਪੁਲਿਸ ਵਲੋਂ ਇਕ ਕਥਿਤ ਦੋਸ਼ੀ ਨੂੰ ਹੈਰੋਇਨ ਸਮੇਤ ਗਿ੍ਫ਼ਤਾਰ ਕਰਨ ਦੀ ਖ਼ਬਰ ਹੈ | ਇਸ ਮਾਮਲੇ ਨੂੰ ਲੈ ਕੇ ਅੱਜ ਐੱਸ. ਪੀ. (ਜਾਂਚ) ਸ਼ਹੀਦ ਭਗਤ ਸਿੰਘ ਨਗਰ ਵਜ਼ੀਰ ਸਿੰਘ ਖਹਿਰਾ ਵਲੋਂ ਪੈੱ੍ਰਸ ਕਾਨਫ਼ਰੰਸ ਕੀਤੀ ਗਈ | ਉਨ੍ਹਾਂ ਦੱਸਿਆ ਕਿ ਸੀ. ਆਈ. ਏ. ਇੰਸਪੈਕਟਰ ਅਜੀਤਪਾਲ ਸਿੰਘ ਦੀ ਅਗਵਾਈ 'ਚ ਏ. ਐੱਸ. ਆਈ. ਪਲਵਿੰਦਰ ਸਿੰਘ ਤੇ ਏ. ਐੱਸ. ਆਈ. ਬਲਵਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਨਹਿਰ ਪੁਲ ਸਹਿਬਾਜਪੁਰ ਮੌਜੂਦ ਸੀ ਤਾਂ ਸ਼ੱਕ ਦੇ ਆਧਾਰ 'ਤੇ ਗੱਡੀ ਨੰਬਰ ਪੀ. ਬੀ. 12 ਐੱਸ. 8208 ਨੂੰ ਰੋਕਿਆ ਗਿਆ, ਜਿਸ ਨੂੰ ਬਲਜੀਤ ਸਿੰਘ ਉਰਫ਼ ਕੱੁਕੂ ਪੱੁਤਰ ਮਹੰਤਾ ਸਿੰਘ ਵਾਸੀ ਰਾਜਪੂਤਾਂ ਮੁਹੱਲਾ ਰਾਹੋਂ ਚਲਾ ਰਿਹਾ ਸੀ | ਇਸ ਮੌਕੇ ਡੀ. ਐੱਸ. ਪੀ. ਸਪੈਸ਼ਲ ਬਰਾਂਚ ਮਿਸ ਦੀਪਿਕਾ ਸਿੰਘ ਨੂੰ ਬੁਲਾ ਕੇ ਜਦੋਂ ਕਥਿਤ ਦੋਸ਼ੀ ਦੀ ਤਲਾਸ਼ੀ ਲਈ ਤਾਂ ਉਸ ਪਾਸੋਂ 570 ਗਰਾਮ ਹੈਰੋਇਨ ਜਿਸ ਦੀ ਅੰਤਰਰਾਸ਼ਟਰੀ ਕੀਮਤ 2 ਕਰੋੜ 82 ਲੱਖ ਦੱਸੀ ਗਈ, ਉਹ ਬਰਾਮਦ ਕੀਤੀ ਗਈ | ਕਥਿਤ ਦੋਸ਼ੀ ਦੇ ਿਖ਼ਲਾਫ਼ ਪੁਲਿਸ ਵਲੋਂ ਮੁਕੱਦਮਾ ਦਰਜ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਮੱੁਢਲੀ ਪੱੁਛਗਿੱਛ ਦੌਰਾਨ ਕਥਿਤ ਦੋਸ਼ੀ ਨੇ ਮੰਨਿਆ ਕਿ ਉਹ ਦਿੱਲੀ ਤੋਂ ਇਕ ਨਾਈਜੀਰੀਅਨ (ਵਿਦੇਸ਼ੀ ਵਿਅਕਤੀ) ਪਾਸੋਂ ਇਹ ਹੈਰੋਇਨ ਲੈ ਕੇ ਆਇਆ ਹੈ | ਉਨ੍ਹਾਂ ਕਿਹਾ ਕਿ ਇਹ ਉਸ ਦਾ ਪਹਿਲਾ ਚੱਕਰ ਨਹੀਂ ਸੀ ਜਦਕਿ ਇਸ ਤੋਂ ਪਹਿਲਾਂ ਵੀ ਉਹ ਕਈ ਵਾਰ ਦਿੱਲੀ ਤੋਂ ਹੈਰੋਇਨ ਲਿਆ ਚੱੁਕਾ ਹੈ ਅਤੇ ਪੁਲਿਸ ਸੂਚਨਾ ਦੇ ਆਧਾਰ 'ਤੇ ਉਸ ਦਾ ਲਗਾਤਾਰ ਪਿੱਛਾ ਕਰ ਰਹੀ ਸੀ | ਉਨ੍ਹਾਂ ਕਿਹਾ ਕਿ ਕਿੱਤੇ ਵਜੋਂ ਬਲਜੀਤ ਸਿੰਘ ਟੈਕਸੀ ਡਰਾਈਵਰ ਹੈ, ਇਸ ਦੀ ਆਪਣੀ ਗੱਡੀ ਖ਼ਰਾਬ ਹੋਣ ਕਰਕੇ ਇਹ ਗੱਡੀ ਉਹ ਕਿਸੇ ਤੋਂ ਮੰਗ ਕੇ ਲੈ ਗਿਆ ਸੀ | ਸਰਕਾਰੀ ਹਦਾਇਤਾਂ ਮੁਤਾਬਿਕ ਜੇਕਰ ਕੋਈ ਵਿਅਕਤੀ ਮੁਕੱਦਮਾ ਦਰਜ ਹੋਣ ਤੋਂ ਬਾਅਦ ਵੀ ਮੁੜ ਤੋਂ ਇਹ ਧੰਦਾ ਕਰਦਾ ਹੈ, ਬਾਰੇ ਕੀਤੇ ਸਵਾਲ ਦੇ ਜਵਾਬ 'ਚ ਉਨ੍ਹਾਂ ਕਿਹਾ ਕਿ ਅਜਿਹੇ ਦੋਸ਼ੀਆਂ ਵਿਰੱੁਧ ਧਾਰਾ-31 ਦਾ ਵਾਧਾ ਕੀਤਾ ਜਾਂਦਾ ਹੈ, ਉਹ ਕੀਤਾ ਜਾਵੇਗਾ ਅਤੇ ਜਾਂਚ ਉਪਰੰਤ ਇਹ ਧੰਦਾ ਕਰਨ ਵਾਲਿਆਂ ਦੀ ਜਾਇਦਾਦ ਵੀ ਅਟੈਚ ਕੀਤੀ ਜਾਂਦੀ ਹੈ | ਉਨ੍ਹਾਂ ਦੱਸਿਆ ਕਿ ਇਹ ਵੀ ਜਾਂਚ ਕੀਤੀ ਜਾ ਰਹੀ ਹੈ ਕਿ ਕਥਿਤ ਦੋਸ਼ੀ ਵਲੋਂ ਹੈਰੋਇਨ ਕਿਨ੍ਹਾਂ ਇਲਾਕਿਆਂ ਵਿਚ ਸਪਲਾਈ ਕੀਤੀ ਜਾਂਦੀ ਹੈ | ਉਨ੍ਹਾਂ ਦੱਸਿਆ ਕਿ ਬਲਜੀਤ ਸਿੰਘ ਕੱੁਕੂ ਵਿਰੱੁਧ ਇਸ ਤੋਂ ਪਹਿਲਾਂ ਥਾਣਾ ਰਾਹੋਂ ਵਿਖੇ ਦਰਜ ਦੋ ਮੁਕੱਦਮੇ ਨਵਾਂਸ਼ਹਿਰ ਦੀ ਅਦਾਲਤ ਦੇ ਵਿਚਾਰ ਅਧੀਨ ਹਨ ਅਤੇ ਉਕਤ ਕਥਿਤ ਦੋਸ਼ੀ ਉਕਤ ਦੋਨੋਂ ਮਾਮਲਿਆਂ 'ਚ ਜ਼ਮਾਨਤ 'ਤੇ ਚੱਲ ਰਿਹਾ ਹੈ |

ਪੰਜਾਬ ਸਰਕਾਰ ਸੇਵਾ-ਮੁਕਤ ਮੁਲਾਜਮਾਂ ਦੀਆਂ ਮੰਗਾਂ ਲਾਗੂ ਕਰੇ- ਅਜੀਤ ਰਾਮ

ਬੰਗਾ, 14 ਨਵੰਬਰ (ਜਸਬੀਰ ਸਿੰਘ ਨੂਰਪੁਰ)- ਪੈਨਸ਼ਨਰਜ਼ ਐਸੋਸੀਏਸ਼ਨ (ਪਾਵਰ ਕਾਮ) ਬੰਗਾ ਮੰਡਲ ਦੀ ਮਾਸਿਕ ਮੀਟਿੰਗ ਅਜੀਤ ਰਾਮ ਰਿਟਾ. ਸੀ. ਐੱਚ. ਡੀ. ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਸੇਵਾ-ਮੁਕਤ ਮੁਲਾਜਮਾਂ ਦੀਆਂ ਭੱਖਦੀਆਂ ਮੰਗਾਂ ਸਬੰਧੀ ਗੰਭੀਰਤਾ ਨਾਲ ਵਿਚਾਰ ਚਰਚਾ ...

ਪੂਰੀ ਖ਼ਬਰ »

ਸਿੱਖਿਆ ਸੁਧਾਰ ਵਾਸਤੇ ਹਰ ਪ੍ਰਾਇਮਰੀ ਜਮਾਤ ਲਈ ਅਧਿਆਪਕਾਂ ਦੀ ਮੰਗ ਲਈ ਪੱਤਰ ਭੇਜੇ ਜਾਣਗੇ-ਦੌੜਕਾ

ਨਵਾਂਸ਼ਹਿਰ, 14 ਨਵੰਬਰ (ਗੁਰਬਖਸ਼ ਸਿੰਘ ਮਹੇ)- ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਵਲੋਂ ਪ੍ਰੀ-ਪ੍ਰਾਇਮਰੀ ਅਤੇ ਪ੍ਰਾਇਮਰੀ ਜਮਾਤਾਂ ਲਈ ਜਮਾਤ ਵਾਰ ਅਧਿਆਪਕਾਂ ਦੀ ਮੰਗ ਲਈ 14 ਤੇ 15 ਨਵੰਬਰ ਨੂੰ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਰਾਹੀਂ ਸਿੱਖਿਆ ਸਕੱਤਰ ਪੰਜਾਬ, ਸਿੱਖਿਆ ...

ਪੂਰੀ ਖ਼ਬਰ »

ਲੜੋਆ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ

ਔੜ/ਝਿੰਗੜਾਂ, 14 ਨਵੰਬਰ (ਕੁਲਦੀਪ ਸਿੰਘ ਝਿੰਗੜ)- ਪਿੰਡ ਲੜੋਆ ਦੇ ਇਤਿਹਾਸਿਕ ਗੁਰਦੁਆਰਾ ਪੰਜ ਤੀਰਥ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਇਆ ਤਿੰਨ ਦਿਨਾ ਧਾਰਮਿਕ ...

ਪੂਰੀ ਖ਼ਬਰ »

ਵਿਸ਼ਵ ਸ਼ੂਗਰ ਦਿਵਸ ਮਨਾਇਆ

ਨਵਾਂਸ਼ਹਿਰ, 14 ਨਵੰਬਰ (ਗੁਰਬਖਸ਼ ਸਿੰਘ ਮਹੇ)- ਅੱਜ ਅਰਬਨ ਪੀ. ਐੱਚ. ਸੀ. ਸ੍ਰੀ ਗੁਰੂ ਰਵਿਦਾਸ ਮੁਹੱਲਾ ਵਿਖੇ ਜ਼ਿਲ੍ਹਾ ਪੱਧਰੀ ਵਿਸ਼ਵ ਸ਼ੱਕਰ ਰੋਗ ਦਿਵਸ ਮਨਾਇਆ ਗਿਆ¢ ਇਸ ਮੌਕੇ ਗੁਰਪ੍ਰਸਾਦ ਸਿੰਘ ਜ਼ਿਲ੍ਹਾ ਬੀ. ਸੀ. ਸੀ. ਐੱਫ. ਦਫ਼ਤਰ ਸਿਵਲ ਸਰਜਨ ਸ਼ਹੀਦ ਭਗਤ ਸਿੰਘ ...

ਪੂਰੀ ਖ਼ਬਰ »

ਨੂਰਪੁਰ ਨੇੜੇ ਔਰਤ ਨਾਲ ਜਬਰ ਜਨਾਹ, ਮਾਮਲਾ ਦਰਜ

ਬੰਗਾ, 14 ਨਵੰਬਰ (ਜਸਬੀਰ ਸਿੰਘ ਨੂਰਪੁਰ)– ਪਿੰਡ ਨੂਰਪੁਰ ਦੇ ਖੇਤਾਂ 'ਚ ਇਕ ਔਰਤ ਨਾਲ ਨੌਜਵਾਨ ਵਲੋਂ ਜਬਰ ਜਨਾਹ ਕਰਨ 'ਤੇ ਪੁਲਿਸ ਨੇ ਮਾਮਲਾ ਦਰਜ ਕਰ ਲਿਆ | ਥਾਣਾ ਬਹਿਰਾਮ ਵਿਖੇ 44 ਸਾਲਾ ਔਰਤ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਸ ਦਾ ਪਤੀ ਫਗਵਾੜਾ ਦੇ ਇਕ ਹਸਪਤਾਲ 'ਚ ਦਾਖਲ ...

ਪੂਰੀ ਖ਼ਬਰ »

ਜੀ. ਆਰ. ਡੀ. ਕਾਲਜ ਵਿਖੇ ਪਲੇਸਮੈਂਟ ਕੈਂਪ 15 ਤੇ 17 ਨੂੰ -ਜ਼ਿਲ੍ਹਾ ਰੁਜ਼ਗਾਰ ਅਫ਼ਸਰ

ਨਵਾਂਸ਼ਹਿਰ, 14 ਨਵੰਬਰ (ਗੁਰਬਖਸ਼ ਸਿੰਘ ਮਹੇ)- ਜ਼ਿਲ੍ਹਾ ਰੁਜ਼ਗਾਰ ਉਤਪਤੀ ਤੇ ਸਿਖਲਾਈ ਅਫ਼ਸਰ ਰੁਪਿੰਦਰ ਕੌਰ ਅਨੁਸਾਰ ਜੀ. ਆਰ. ਡੀ. ਕਾਲਜ ਰੈਲ ਮਾਜਰਾ (ਬਲਾਚੌਰ-ਰੂਪਨਗਰ ਰੋਡ) ਵਿਖੇ 15 ਨਵੰਬਰ ਅਤੇ 17 ਨਵੰਬਰ ਨੂੰ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ | ਇਸ ਪਲੇਸਮੈਂਟ ...

ਪੂਰੀ ਖ਼ਬਰ »

ਵਿਧਾਇਕ ਮੰਗੂਪੁਰ ਵਲੋਂ ਟਿਊਬਵੈੱਲ ਦੇ ਨਵੇਂ ਬੋਰ ਦਾ ਉਦਘਾਟਨ

ਭੱਦੀ/ਬਲਾਚੌਰ, 14 ਨਵੰਬਰ (ਨਰੇਸ਼ ਧੌਲ, ਦੀਦਾਰ ਸਿੰਘ ਬਲਾਚੌਰੀਆ)- ਇਲਾਕੇ ਦੇ ਪਿੰਡ ਥੋਪੀਆ ਵਿਖੇ ਪਹਿਲਾਂ ਲਗਾਇਆ ਗਿਆ 72 ਨੰਬਰ ਟਿਊਬਵੈੱਲ ਜੋ ਹੁਣ ਕੰਡਮ ਹੋ ਚੁੱਕਾ ਹੈ, ਦੀ ਥਾਂ 'ਤੇ ਸਿੰਚਾਈ ਵਿਭਾਗ ਵਲੋਂ ਨਵਾਂ ਟਿਊਬਵੈੱਲ ਲਗਾਉਣ ਹਿਤ ਡੂੰਘਾ ਬੋਰ ਸ਼ੁਰੂ ਕੀਤਾ ...

ਪੂਰੀ ਖ਼ਬਰ »

ਬਾਲ ਤੇ ਕਿਸ਼ੋਰ ਮਜ਼ਦੂਰੀ ਜਾਗਰੂਕਤਾ ਹਫਤਾ 19 ਤੱਕ

ਨਵਾਂਸ਼ਹਿਰ, 14 ਨਵੰਬਰ (ਗੁਰਬਖਸ਼ ਸਿੰਘ ਮਹੇ)- ਬਾਲ ਤੇ ਕਿਸ਼ੋਰ ਮਜ਼ਦੂਰੀ ਦੀ ਪ੍ਰਥਾ ਦੇ ਖ਼ਾਤਮੇ ਲਈ ਕਿਰਤ ਵਿਭਾਗ ਵਲੋਂ ਜਾਗਰੂਕਤਾ ਹਫਤਾ 14 ਨਵੰਬਰ ਤੋਂ 19 ਨਵੰਬਰ ਤੱਕ ਮਨਾਇਆ ਜਾ ਰਿਹਾ ਹੈ, ਜਿਸ ਤਹਿਤ ਵੱਖ-ਵੱਖ ਥਾਵਾਂ 'ਤੇ ਜਾਗਰੂਕਤਾ ਕੀਤੀ ਜਾਵੇਗੀ | ਇਹ ਜਾਣਕਾਰੀ ...

ਪੂਰੀ ਖ਼ਬਰ »

ਪਠਲਾਵਾ 'ਚ ਸੰਤ ਬਾਬਾ ਘਨੱਯਾ ਸਿੰਘ ਦੀ ਬਰਸੀ 'ਤੇ ਜੋੜ ਮੇਲਾ ਕੱਲ੍ਹ

ਬੰਗਾ, 14 ਨਵੰਬਰ (ਕਰਮ ਲਧਾਣਾ)- ਨਿਰਮਲੇ ਸੰਤ ਮਹਾਂਪੁਰਸ਼ ਸੰਤ ਬਾਬਾ ਘਨੱਯਾ ਸਿੰਘ ਪਠਲਾਵਾ ਵਾਲਿਆਂ ਦੀ 81ਵੀਂ ਬਰਸੀ 'ਤੇ ਭਾਰੀ ਜੋੜ ਮੇਲਾ 16 ਨਵੰਬਰ ਨੂੰ ਮਨਾਇਆ ਜਾ ਰਿਹਾ ਹੈ | ਸੰਤ ਮਹਾਂਪੁਰਸ਼ਾਂ ਦੇ ਤਪ ਅਸਥਾਨ ਗੁਰਦੁਆਰਾ ਨਿਰਮਲ ਬੰੁਗਾ ਪਠਲਾਵਾ ਵਿਖੇ ਮਨਾਏ ਜਾ ...

ਪੂਰੀ ਖ਼ਬਰ »

ਅਨੁਭਵ ਧਾਮ ਨਾਨੋਵਾਲ ਵਿਖੇ ਸੰਤ ਸਮਾਗਮ 17 ਨੂੰ

ਭੱਦੀ, 14 ਨਵੰਬਰ (ਨਰੇਸ਼ ਧੌਲ)- ਭੂਰੀ ਵਾਲੇ ਗਰੀਬਦਾਸੀ ਭੇਖ ਦੇ ਅਨਮੋਲ ਰਤਨ ਬ੍ਰਹਮਲੀਨ ਸਵਾਮੀ ਗੰਗਾ ਨੰਦ, ਸਵਾਮੀ ਓਾਕਾਰਾ ਨੰਦ ਭੂਰੀ ਵਾਲਿਆਂ ਦੇ ਉੱਤਰਾਧਿਕਾਰੀ ਪਰਮ ਸੰਤ ਸਵਾਮੀ ਅਨੁਭਵਾ ਨੰਦ ਭੂਰੀ ਵਾਲਿਆਂ ਵਲੋਂ ਕਰਵਾਏ ਜਾਂਦੇ ਸਮਾਗਮ ਤਹਿਤ ਉਨ੍ਹਾਂ ਦੇ ...

ਪੂਰੀ ਖ਼ਬਰ »

ਲੱਕੜ, ਪਰਾਲੀ ਤੇ ਭੁੰਗ ਲੱਦੀ ਓਵਰਲੋਡ ਵਾਹਨ ਦੇ ਰਹੇ ਨੇ ਹਾਦਸਿਆਂ ਨੂੰ ਸੱਦਾ

ਭੱਦੀ, 14 ਨਵੰਬਰ (ਨਰੇਸ਼ ਧੌਲ)- ਇਲਾਕੇ ਅੰਦਰ ਲੱਕੜ, ਪਰਾਲੀ ਅਤੇ ਭੁੰਗ ਆਦਿ ਨਾਲ ਲੱਦੇ ਹੋਏ ਓਵਰਲੋਡ ਵਾਹਨ ਅਕਸਰ ਹੀ ਵੇਖੇ ਜਾ ਸਕਦੇ ਹਨ ਜੋ ਹਰ ਵੇਲੇ ਹਾਦਸਿਆਂ ਨੂੰ ਸੱਦਾ ਦੇ ਰਹੇ ਜਾਪਦੇ ਹਨ | ਸਵੇਰੇ ਲਗਪਗ 5 ਵਜੇ ਤੋਂ ਨੂਰਪੁਰ ਬੇਦੀ ਅਤੇ ਹੋਰ ਵੱਖ-ਵੱਖ ਇਲਾਕੇ ਦੇ ...

ਪੂਰੀ ਖ਼ਬਰ »

ਕੰਪਿਊਟਰ ਅਧਿਆਪਕ ਯੂਨੀਅਨ ਦੀ ਮੀਟਿੰਗ

ਨਵਾਂਸ਼ਹਿਰ, 14 ਨਵੰਬਰ (ਗੁਰਬਖਸ਼ ਸਿੰਘ ਮਹੇ)- ਕੰਪਿਊਟਰ ਅਧਿਆਪਕ ਯੂਨੀਅਨ ਸ਼. ਭ. ਸ. ਨਗਰ ਕਮੇਟੀ ਮੈਂਬਰਜ਼ ਦੀ ਮੀਟਿੰਗ ਸਥਾਨਕ ਬਾਰਾਂਦਰੀ ਬਾਗ਼ ਵਿਖੇ ਹੋਈ | ਇਸ ਦੌਰਾਨ ਕੰਪਿਊਟਰ ਅਧਿਆਪਕਾਂ ਨਾਲ ਸਬੰਧਿਤ ਅਹਿਮ ਮੁੱਦਿਆਂ 'ਤੇ ਗੱਲਬਾਤ ਕੀਤੀ ਗਈ | ਇਸ ਦੌਰਾਨ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਖੇਡਾਂ ਲਈ ਮੁਕੰਦਪੁਰ ਦੇ ਸਮਾਰਟ ਸਕੂਲ ਦੇ ਵਿਦਿਆਰਥੀਆਂ ਦੀ ਚੋਣ

ਮੁਕੰਦਪੁਰ, 14 ਨਵੰਬਰ (ਸੁਖਜਿੰਦਰ ਸਿੰਘ ਬਖਲੌਰ)- ਓਪਨ ਨੈਸ਼ਨਲ ਕਰਾਟੇ ਚੈਂਪੀਅਨਸ਼ਿਪ ਦੇ ਨੈਸ਼ਨਲ ਪੱਧਰੀ ਟੂਰਨਾਮੈਂਟ ਸ਼ਿਮਲਾ ਵਿਖੇ ਕਰਵਾਏ ਗਏ, ਜਿਸ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮੁਕੰਦਪੁਰ ਦੇ ਤਿੰਨ ਵਿਦਿਆਰਥੀਆਂ ਨੇ ਭਾਗ ਲਿਆ | ਪਿ੍ੰਸੀਪਲ ...

ਪੂਰੀ ਖ਼ਬਰ »

ਫਰਾਲਾ ਸਕੂਲ 'ਚ ਬਾਲ ਦਿਵਸ ਮਨਾਇਆ

ਸੰਧਵਾਂ, 14 ਨਵੰਬਰ (ਪ੍ਰੇਮੀ ਸੰਧਵਾਂ)- ਸ਼ਹੀਦ ਸੰਤੋਖ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫਰਾਲਾ ਵਿਖੇ ਪਿ੍ੰ. ਮਨੋਹਰ ਲਾਲ ਖਟਕੜ ਦੀ ਅਗਵਾਈ 'ਚ ਅਜ਼ਾਦ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਦਾ ਜਨਮ ਦਿਵਸ 'ਬਾਲ ਦਿਵਸ' ਦੇ ਰੂਪ ਵਿਚ ...

ਪੂਰੀ ਖ਼ਬਰ »

ਡੀ. ਏ. ਵੀ. ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੈਲੀ ਕੱਢੀ

ਨਵਾਂਸ਼ਹਿਰ, 14 ਨਵੰਬਰ (ਹਰਮਿੰਦਰ ਸਿੰਘ ਪਿੰਟੂ)- ਡੀ. ਏ. ਵੀ. ਸੈਨਟੇਨਰੀ ਪਬਲਿਕ ਸਕੂਲ ਮੂਸਾਪੁਰ ਰੋਡ ਦੇ ਵਿਦਿਆਰਥੀਆਂ ਵਲੋਂ ਪਿ੍ੰਸੀਪਲ ਸੋਨਾਲੀ ਸ਼ਰਮਾ ਦੀ ਅਗਵਾਈ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੈਲੀ ਕੱਢ ਕੇ ਸ਼ਾਂਤੀ ...

ਪੂਰੀ ਖ਼ਬਰ »

ਸ. ਤਾਰਾ ਸਿੰਘ ਕਾਹਮਾ ਸਕੂਲ ਵਿਖੇ ਬਾਲ ਦਿਵਸ ਮਨਾਇਆ

ਨਵਾਂਸ਼ਹਿਰ, 14 ਨਵੰਬਰ (ਗੁਰਬਖਸ਼ ਸਿੰਘ ਮਹੇ)- ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਸ਼ਹੀਦ ਭਗਤ ਸਿੰਘ ਨਗਰ ਦੇ ਚੇਅਰਮੈਨ-ਕਮ-ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀ ਏ. ਐੱਸ. ਗਰੇਵਾਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅਥਾਰਿਟੀ ਵਲੋਂ ਬਾਲ ਦਿਵਸ ਦੇ ਸਬੰਧ ਵਿਚ ਵਿਸ਼ੇਸ਼ ...

ਪੂਰੀ ਖ਼ਬਰ »

ਗੁਣਾਚੌਰ ਨੇ ਰਾਹੋਂ ਦੀ ਟੀਮ ਨੂੰ ਹਰਾ ਕੇ ਹੁਸੈਨਪੁਰ ਕਬੱਡੀ ਕੱਪ ਜਿੱਤਿਆ

ਰਾਹੋਂ, 14 ਨਵੰਬਰ (ਬਲਬੀਰ ਸਿੰਘ ਰੂਬੀ)- ਡਾ. ਬੀ. ਆਰ. ਅੰਬੇਡਕਰ ਹੈਲਥ ਐਾਡ ਵੈੱਲਫੇਅਰ ਕਲੱਬ ਪਿੰਡ ਹੁਸੈਨਪੁਰ ਦੀ ਪੰਚਾਇਤ ਅਤੇ ਪ੍ਰਵਾਸੀ ਵੀਰਾਂ ਦੇ ਸਹਿਯੋਗ ਨਾਲ 10ਵਾਂ ਕਬੱਡੀ ਟੂਰਨਾਮੈਂਟ ਸ਼ਾਨੋ-ਸ਼ੌਕਤ ਨਾਲ ਕਰਵਾਇਆ ਗਿਆ | ਸਵ. ਦੇਸ ਰਾਜ ਦਾਨਾ ਦੀ ਯਾਦ ਵਿਚ ਕਰਵਾਏ ...

ਪੂਰੀ ਖ਼ਬਰ »

ਸਿਵਲ ਹਸਪਤਾਲ ਵਿਖੇ ਨਸ਼ਿਆਂ ਿਖ਼ਲਾਫ਼ ਕੀਤਾ ਜਾਗਰੂਕ

ਨਵਾਂਸ਼ਹਿਰ, 14 ਨਵੰਬਰ (ਹਰਵਿੰਦਰ ਸਿੰਘ)- ਅੱਜ ਸਿਵਲ ਹਸਪਤਾਲ ਨਵਾਂਸ਼ਹਿਰ ਵਿਖੇ ਡੈਪੋ ਨੂੰ ਜਾਗਰੂਕ ਕਰਨ ਲਈ ਐਮਰਜੈਂਸੀ ਵਾਰਡ 'ਚ ਪ੍ਰੋਗਰਾਮ ਕਰਵਾਇਆ ਗਿਆ, ਜਿਸ 'ਚ ਡੈਪੋਜ, ਹਸਪਤਾਲ 'ਚ ਆਏ ਹੋਈ ਮਰੀਜ਼ਾਂ ਦੇ ਰਿਸ਼ਤੇਦਾਰ ਸ਼ਾਮਿਲ ਹੋਏ | ਇਸ ਮੌਕੇ ਤਰਸੇਮ ਲਾਲ ਨੇ ...

ਪੂਰੀ ਖ਼ਬਰ »

ਟ੍ਰੈਫਿਕ ਨਿਯਮਾਂ, ਸ਼ਕਤੀ ਐਪ, ਸਵੱਛ ਭਾਰਤ, ਸਾਂਝ ਸੇਵਾਵਾਂ ਸਬੰਧੀ ਸੈਮੀਨਾਰ

ਨਵਾਂਸ਼ਹਿਰ, 14 ਨਵੰਬਰ (ਗੁਰਬਖਸ਼ ਸਿੰਘ ਮਹੇ)- ਸ੍ਰੀਮਤੀ ਅਲਕਾ ਮੀਨਾ (ਆਈ.ਪੀ.ਐੱਸ.) ਸੀਨੀਅਰ ਪੁਲਿਸ ਕਪਤਾਨ ਸ਼ਹੀਦ ਭਗਤ ਸਿੰਘ ਨਗਰ ਦੇ ਦਿਸ਼ਾ-ਨਿਰਦੇਸ਼ ਤੇ ਮੈਡਮ ਨਵਨੀਤ ਕੌਰ ਗਿੱਲ ਡੀ. ਐੱਸ. ਪੀ. ਸਥਾਨਕ ਕਮ ਜ਼ਿਲ੍ਹਾ ਕਮਿਊਨਿਟੀ ਅਫਸਰ ਦੀਆਂ ਹਦਾਇਤਾਂ ਅਨੁਸਾਰ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਮੌਕੇ ਪੁਲਿਸ ਨੇ ਲਗਾਇਆ ਲੰਗਰ

ਕਾਠਗੜ੍ਹ, 14 ਨਵੰਬਰ (ਬਲਦੇਵ ਸਿੰਘ ਪਨੇਸਰ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਥਾਣਾ ਕਾਠਗੜ੍ਹ ਦੇ ਸਮੂਹ ਮੁਲਾਜ਼ਮਾਂ ਨੇ ਕਾਠਗੜ੍ਹ ਸੰਪਰਕ ਸੜਕ 'ਤੇ ਚਾਹ ਅਤੇ ਮਠਿਆਈਆਂ ਦੇ ਲੰਗਰ ਲਗਾਏ | ਇਸ ਮੌਕੇ ਥਾਣਾ ਮੁਖੀ ਪਰਮਿੰਦਰ ਸਿੰਘ ਵਲੋਂ ...

ਪੂਰੀ ਖ਼ਬਰ »

ਚੱਕਦਾਨਾ ਵਿਖੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ ਸਜਾਇਆ

ਉੜਾਪੜ/ਲਸਾੜਾ, 14 ਨਵੰਬਰ (ਲਖਵੀਰ ਸਿੰਘ ਖੁਰਦ)- ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਸਿੰਘ ਸਭਾ ਚੱਕਦਾਨਾ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੂਹ ਸੰਗਤ ਵਲੋਂ ਸ਼ਰਧਾ ਨਾਲ ਮਨਾਇਆ ਗਿਆ, ਜਿਸ 'ਚ ਨਗਰ ਦੀਆਂ ਸੰਗਤਾਂ ਵੱਡੀ ਗਿਣਤੀ ਵਿਚ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਔੜ/ਝਿੰਗੜਾਂ, 14 ਨਵੰਬਰ (ਕੁਲਦੀਪ ਸਿੰਘ ਝਿੰਗੜ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਮੀਰਪੁਰ ਲੱਖਾ ਵਿਖੇ ਗੁਰਦੁਆਰਾ ਬਾਬਾ ਬ੍ਰਹਮਾ ਨੰਦ ਦੀ ਪ੍ਰਬੰਧਕ ਕਮੇਟੀ ਵਲੋਂ ਨਗਰ ਨਿਵਾਸੀਆਂ ਤੇ ਐੱਨ. ਆਰ. ਆਈ. ਸੰਗਤਾਂ ਦੇ ਸਹਿਯੋਗ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਮੌਕੇ ਵਿਸ਼ਾਲ ਨਗਰ ਕੀਰਤਨ ਸਜਾਏ

ਪੱਲੀ ਝਿੱਕੀ, 14 ਨਵੰਬਰ (ਕੁਲਦੀਪ ਸਿੰਘ ਪਾਬਲਾ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਨੌਰਾ ਵਿਖੇ ਸਮੂਹ ਪ੍ਰਬੰਧਕ ਕਮੇਟੀ, ਸਮੂਹ ਨਗਰ ਵਾਸੀ ਤੇ ਸਮੂਹ ਪ੍ਰਵਾਸੀ ਵੀਰਾਂ ਦੇ ਸਹਿਯੋਗ ਨਾਲ ਵਿਸ਼ਾਲ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ ਸਜਾਏ

ਪੱਲੀ ਝਿੱਕੀ, 14 ਨਵੰਬਰ (ਕੁਲਦੀਪ ਸਿੰਘ ਪਾਬਲਾ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਭੌਰਾ ਵਿਖੇ ਸਮੂਹ ਪ੍ਰਬੰਧਕ ਕਮੇਟੀ, ਸਮੂਹ ਨਗਰ ਨਿਵਾਸੀ ਅਤੇ ਸਮੂਹ ਪ੍ਰਵਾਸੀ ਵੀਰਾਂ ਦੇ ਸਹਿਯੋਗ ਨਾਲ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਸ਼ਰਧਾਪੂਰਵਕ ਮਨਾਇਆ

ਮਜਾਰੀ/ਸਾਹਿਬਾ, 14 ਨਵੰਬਰ (ਨਿਰਮਲਜੀਤ ਸਿੰਘ ਚਾਹਲ)- ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਵੱਖ-ਵੱਖ ਪਿੰਡਾਂ ਦੀਆਂ ਸੰਗਤਾਂ ਵਲੋਂ ਬੜੀ ਸ਼ਰਧਾਪੂਰਵਕ ਮਨਾਇਆ ਜਾ ਰਿਹਾ ਹੈ | ਗੁਰਦਵਾਰਾ ਸਿੰਘ ਸਭਾ ਪਿੰਡ ਮਹਿੰਦਪੁਰ ਵਿਖੇ ਸੰਗਤਾਂ ਵਲੋਂ ਸ੍ਰੀ ਅਖੰਡ ...

ਪੂਰੀ ਖ਼ਬਰ »

ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਸਾਹਿਬ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਬਦ ਚੌਕੀ ਲਗਾਈ

ਔੜ/ਝਿੰਗੜਾਂ, 14 ਨਵੰਬਰ (ਕੁਲਦੀਪ ਸਿੰਘ ਝਿੰਗੜ)- ਪਿੰਡ ਝਿੰਗੜਾਂ ਵਿਖੇ ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਬਦ ਚੌਕੀ ਲਗਾਈ ਗਈ | ਇਸ ਮੌਕੇ ...

ਪੂਰੀ ਖ਼ਬਰ »

ਪਿੰਡ ਬੜਵਾ ਵਿਖੇ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ

ਨਵਾਂਸ਼ਹਿਰ, 14 ਨਵੰਬਰ (ਹਰਮਿੰਦਰ ਸਿੰਘ ਪਿੰਟੂ)- ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪ੍ਰਬੰਧਕ ਕਮੇਟੀ ਪਿੰਡ ਬੜਵਾ ਵਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਬਹੁਤ ਹੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਜਾਣਕਾਰੀ ਦਿੰਦੇ ਹੋਏ ਪ੍ਰਧਾਨ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ

ਸੰਧਵਾਂ, 14 ਨਵੰਬਰ (ਪ੍ਰੇਮੀ ਸੰਧਵਾਂ)- ਗੁਰਦੁਆਰਾ ਸਿੰਘ ਸਭਾ ਪਿੰਡ ਬਲਾਕੀਪੁਰ ਵਿਖੇ ਗੁਰੂ ਘਰ ਦੇ ਸੇਵਾਦਾਰ ਜਥੇ. ਮੁਖਤਿਆਰ ਸਿੰਘ ਤੇ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ ਬੰਗਾ ਦੀ ਗੋਲਡਨ ਜੁਬਲੀ ਮੌਕੇ 550ਵਾਂ ਪ੍ਰਕਾਸ਼ ਪੁਰਬ ਮਨਾਇਆ

ਬੰਗਾ, 14 ਨਵੰਬਰ (ਜਸਬੀਰ ਸਿੰਘ ਨੂਰਪੁਰ)- ਗੁਰੂ ਨਾਨਕ ਕਾਲਜ ਫਾਰ ਵੁਮੈਨ ਬੰਗਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਮਨਾਇਆ ਗਿਆ | ਇਸ ਦੇ ਨਾਲ ਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ, ਸਿੱਖਿਆਵਾਂ ਅਤੇ ਫਲਸਫੇ ਨੂੰ ਦਰਸਾਉਂਦੇ ਭਾਸ਼ਣ ...

ਪੂਰੀ ਖ਼ਬਰ »

ਭਗਵਾਨ ਮਹਾਂਵੀਰ ਸਕੂਲ ਵਿਖੇ ਪ੍ਰਕਾਸ਼ ਪੁਰਬ ਮੌਕੇ ਕੀਰਤਨ ਦਰਬਾਰ ਕਰਾਇਆ

ਬੰਗਾ, 14 ਨਵੰਬਰ (ਲਾਲੀ ਬੰਗਾ) - ਭਗਵਾਨ ਮਹਾਂਵੀਰ ਪਬਲਿਕ ਸਕੂਲ ਬੰਗਾ 'ਚ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਮੌਕੇ ਕੀਰਤਨ ਦਰਬਾਰ ਦਾ ਕਰਵਾਇਆ ਗਿਆ, ਜਿਸ 'ਚ ਸਕੂਲ ਦੇ ਵਿਦਿਆਰਥੀ ਅਤੇ ਉਨ੍ਹਾਂ ਦੇ ਮਾਪੇ ਸ਼ਾਮਿਲ ਹੋਏ | ਇਸ ਕੀਰਤਨ ਦਰਬਾਰ 'ਚ ਚੌਥੀ ਤੋਂ ...

ਪੂਰੀ ਖ਼ਬਰ »

ਸੱਤ ਰੋਜ਼ਾ ਫੈਕਲਟੀ ਡਿਵੈੱਲਪਮੈਂਟ ਪ੍ਰੋਗਰਾਮ ਸ਼ੁਰੂ

ਨਵਾਂਸ਼ਹਿਰ, 14 ਨਵੰਬਰ (ਹਰਵਿੰਦਰ ਸਿੰਘ)-ਅੱਜ ਆਰ. ਕੇ. ਆਰੀਆ ਕਾਲਜ ਨਵਾਂਸ਼ਹਿਰ ਵਿਖੇ ਸੱਤ ਰੋਜ਼ਾ ਫੈਕਲਟੀ ਡਿਵੈੱਲਪਮੈਂਟ ਪ੍ਰੋਗਰਾਮ ਪਿ੍ੰਸੀਪਲ ਡਾ. ਸੰਜੀਵ ਡਾਵਰ ਦੀ ਅਗਵਾਈ 'ਚ ਸ਼ੁਰੂ ਕੀਤਾ ਗਿਆ | ਪ੍ਰੋਗਰਾਮ ਦਾ ਆਰੰਭ ਕਾਲਜ ਪ੍ਰਧਾਨ ਵਿਨੋਦ ਭਾਰਦਵਾਜ ਨੇ ਕੀਤਾ ...

ਪੂਰੀ ਖ਼ਬਰ »

ਗੁਰੂ ਨਾਨਕ ਮਿਸ਼ਨ ਹਸਪਤਾਲ ਜਲੰਧਰ ਵਲੋਂ ਪਠਲਾਵਾ ਵਿਖੇ ਅੱਖਾਂ ਦਾ ਮੁਫ਼ਤ ਕੈਂਪ 18 ਨੂੰ

ਬੰਗਾ, 14 ਨਵੰਬਰ (ਕਰਮ ਲਧਾਣਾ)-ਸ: ਬਲਬੀਰ ਸਿੰਘ ਸੈਣੀ ਪ੍ਰਧਾਨ ਗੁਰੂ ਨਾਨਕ ਮਿਸ਼ਨ ਹਸਪਤਾਲ ਟਰੱਸਟ, ਗੁਰੂ ਨਾਨਕ ਚੌਕ ਜਲੰਧਰ ਸ਼ਹਿਰ ਸੂਚਨਾ ਦਿੰਦੇ ਹਨ ਕਿ ਗੁਰੂ ਨਾਨਕ ਮਿਸ਼ਨ ਹਸਪਤਾਲ ਜਲੰਧਰ ਵਲੋਂ ਸੰਤ ਬਾਬਾ ਘਨੱਈਆ ਸਿੰਘ, ਸੰਤ ਬਾਬਾ ਕਰਤਾਰ ਸਿੰਘ, ਸੰਤ ਬਾਬਾ ...

ਪੂਰੀ ਖ਼ਬਰ »

ਐੱਮ. ਆਰ. ਸਿਟੀ ਸਕੂਲ ਵਿਖੇ 'ਬਾਲ ਦਿਵਸ' ਮਨਾਇਆ

ਬਲਾਚੌਰ, 14 ਨਵੰਬਰ (ਦੀਦਾਰ ਸਿੰਘ)- ਐੱਮ. ਆਰ. ਸਿਟੀ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਬਲਾਚੌਰ ਵਿਖੇ ਬਾਲ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ | 'ਬਾਲ ਦਿਵਸ' ਨੂੰ ਮੁੱਖ ਰੱਖਦੇ ਹੋਏ ਸਕੂਲ ਵਿਚ ਵਿਸ਼ੇਸ਼ ਅਸੈਂਬਲੀ ਕਰਵਾਈ ਗਈ, ਜਿਸ 'ਚ ਸਾਰੇ ਵਿਦਿਆਰਥੀਆ ਨੇ ਬੜੇ ...

ਪੂਰੀ ਖ਼ਬਰ »

ਔੜ 'ਚ ਮਮਤਾ ਦਿਵਸ ਮਨਾਇਆ

ਔੜ, 14 ਨਵੰਬਰ (ਜਰਨੈਲ ਸਿੰਘ ਖੁਰਦ)- ਪੀ. ਐੱਚ. ਸੀ. ਔੜ ਵਿਖੇ ਮਮਤਾ ਦਿਵਸ ਮਨਾਇਆ ਗਿਆ, ਜਿਸ 'ਚ ਗਰਭਵਤੀ ਮਾਵਾਂ ਅਤੇ ਬੱਚਿਆਂ ਦਾ ਟੀਕਾਕਰਨ ਕੀਤਾ ਗਿਆ | ਇਸ ਮੌਕੇ ਡਾ. ਬਲਵਿੰਦਰ ਸਿੰਘ ਮੈਡੀਕਲ ਅਫਸਰ ਨੇ ਮਮਤਾ ਦਿਵਸ ਮੌਕੇ ਆਏ ਹੋਏ ਪਿੰਡ ਦੇ ਲੋਕਾਂ ਤੇ ਗਰਭਵਤੀ ਮਾਵਾਂ ...

ਪੂਰੀ ਖ਼ਬਰ »

ਵਿਸ਼ਵ ਸ਼ੂਗਰ ਦਿਵਸ 'ਤੇ ਮੁਫ਼ਤ ਸ਼ੂਗਰ ਜਾਂਚ ਕੈਂਪ ਲਗਾਇਆ

ਨਵਾਂਸ਼ਹਿਰ, 14 ਨਵੰਬਰ (ਹਰਵਿੰਦਰ ਸਿੰਘ)- ਅੱਜ 'ਵਿਸ਼ਵ ਸ਼ੂਗਰ ਦਿਵਸ' 'ਤੇ ਬੀ. ਡੀ. ਸੀ. ਬਲੱਡ ਬੈਂਕ ਨਵਾਂਸ਼ਹਿਰ ਵਲੋਂ ਖ਼ੂਨ ਵਿਚ ਸ਼ੂਗਰ ਦੀ ਜਾਂਚ ਦਾ ਮੁਫ਼ਤ ਕੈਂਪ ਸਵੇਰੇ 5 ਵਜੇ ਤੋਂ ਸਵੇਰੇ 8 ਵਜੇ ਤੱਕ ਪ੍ਰਧਾਨ ਪੁਸ਼ਪ ਰਾਜ ਕਾਲੀਆ ਅਤੇ ਸਕੱਤਰ ਐੱਸ. ਕੇ. ਸਰੀਨ ...

ਪੂਰੀ ਖ਼ਬਰ »

ਸਤਿਗੁਰੂ ਲਾਲ ਦਾਸ ਬ੍ਰਹਮਾ ਨੰਦ ਭੂਰੀਵਾਲੇ ਗਰਲਜ਼ ਕਾਲਜ ਦਾ ਐੱਨ. ਐੱਸ. ਐੱਸ. ਕੈਂਪ ਸਮਾਪਤ

ਟੱਪਰੀਆਂ ਖ਼ੁਰਦ, 14 ਨਵੰਬਰ (ਸ਼ਾਮ ਸੁੰਦਰ ਮੀਲੂ)- ਵੇਦਾਂਤ ਆਚਾਰੀਆ ਸਵਾਮੀ ਚੇਤਨਾ ਨੰਦ ਭੂਰੀਵਾਲਿਆਂ ਦੀ ਸਰਪ੍ਰਸਤੀ ਹੇਠ ਚੱਲ ਰਹੇ ਸਤਿਗੁਰੂ ਲਾਲ ਦਾਸ ਬ੍ਰਹਮਾ ਨੰਦ ਭੂਰੀਵਾਲੇ ਗਰੀਬਦਾਸੀ ਗਰਲਜ਼ ਕਾਲਜ ਟੱਪਰੀਆਂ ਖ਼ੁਰਦ ਵਿਖੇ ਚੱਲ ਰਹੇ ਸੱਤ ਰੋਜ਼ਾ ਐੱਨ. ਐੱਸ. ...

ਪੂਰੀ ਖ਼ਬਰ »

ਸਾਨੂੰ ਗੁਰੂ ਨਾਨਕ ਦੇਵ ਜੀ ਦੇ ਦੱਸੇ ਮਾਰਗ 'ਤੇ ਚੱਲਣ ਦੀ ਲੋੜ-ਖਟਕੜ

ਮੁਕੰਦਪੁਰ, 14 ਨਵੰਬਰ (ਸੁਖਜਿੰਦਰ ਸਿੰਘ ਬਖਲੌਰ)- ਮੁਕੰਦਪੁਰ ਦੇ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ, ਜਿਸ 'ਚ ਉਨ੍ਹਾਂ ਦੇ ਜੀਵਨ ਅਤੇ ਸਿੱਖਿਆਵਾਂ ਬਾਰੇ ਵਿਦਿਆਰਥੀਆਂ ਵਲੋਂ ...

ਪੂਰੀ ਖ਼ਬਰ »

ਪਿੰਡ ਨੌਰਾ 'ਚ ਅੱਖਾਂ ਦਾ ਮੁਫ਼ਤ ਆਪ੍ਰੇਸ਼ਨ ਕੈਂਪ ਲਗਾਇਆ

ਪੱਲੀ ਝਿੱਕੀ, 14 ਨਵੰਬਰ (ਕੁਲਦੀਪ ਸਿੰਘ ਪਾਬਲਾ)- ਗੁਰਦੁਆਰਾ ਦੇਹਰਾ ਬਾਬਾ ਗੁਲਾਬ ਸਿੰਘ ਪਿੰਡ ਨੌਰਾ ਵਿਖੇ ਉੱਘੇ ਸਮਾਜ ਸੇਵੀ ਚੈਨ ਸਿੰਘ ਬੋਲਾ ਤੇ ਸਰਦਾਰਨੀ ਬੀਬੀ ਮਹਿੰਦਰ ਕੌਰ ਬੋਲਾ (ਇੰਡੀਆ ਬਜਾਰ ਟਰਾਂਟੋ ਕੈਨੇਡਾ) ਵਾਲਿਆਂ ਵਲੋਂ ਲੋੜਵੰਦ ਵਿਅਕਤੀਆਂ ਲਈ 19ਵਾਂ ...

ਪੂਰੀ ਖ਼ਬਰ »

ਵਧੇਰੇ ਬੱਚਤ ਲਈ ਕਿਸਾਨਾਂ ਨੂੰ ਸੁਪਰ ਸੀਡਰ ਨਾਲ ਕਣਕ ਦੀ ਬਿਜਾਈ ਨੂੰ ਪਹਿਲ ਦੇਣੀ ਚਾਹੀਦੀ ਹੈ-ਡਾ. ਲੇਖਰਾਜ

ਔੜ, 14 ਨਵੰਬਰ (ਜਰਨੈਲ ਸਿੰਘ ਖੁਰਦ)- ਖੇਤੀਬਾੜੀ ਵਿਭਾਗ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਲੋਂ ਟਈਨਸੀਟੂ ਸਕੀਮ ਅਧੀਨ ਬਲਾਕ ਔੜ ਅਧੀਨ ਪੈਂਦੇ ਪਿੰਡ ਬਜੀਦਪੁਰ ਦੇ ਕਿਸਾਨ ਹਰਦੀਪ ਸਿੰਘ ਅਤੇ ਮਲਕੀਤ ਸਿੰਘ ਦੇ ਖੇਤਾਂ ਵਿਚ ਡਾ. ਲੇਖ ਰਾਜ ਬੇਗੋਵਾਲ, ਖੇਤੀਬਾੜੀ ਵਿਕਾਸ ...

ਪੂਰੀ ਖ਼ਬਰ »

ਓਵਰਲੋਡ ਵਾਹਨ ਦੇ ਰਹੇ ਨੇ ਹਾਦਸਿਆਂ ਨੂੰ ਸੱਦਾ

ਕਟਾਰੀਆਂ, 14 ਨਵੰਬਰ (ਨਵਜੋਤ ਸਿੰਘ ਜੱਖੂ)- ਇਲਾਕੇ ਦੇ ਵਿਚ ਬਿਨਾਂ ਰੋਕ ਟੋਕ ਦੇ ਟ੍ਰੈਫਿਕ ਨਿਯਮਾਂ ਦੀ ਧੱਜੀਆਂ ਉਡਾਉਂਦੇ ਚੱਲ ਰਹੇ ਓਵਰਲੋਡ ਵਾਹਨ ਜਿਨ੍ਹਾਂ ਨਾਲ ਆਵਾਜਾਈ ਤਾਂ ਪ੍ਰਭਾਵਿਤ ਹੁੁੰਦੀ ਹੀ ਹੈ, ਨਾਲ ਦੀ ਨਾਲ ਹਾਦਸਿਆਂ ਦਾ ਡਰ ਵੀ ਬਣਿਆ ਰਹਿੰਦਾ ਹੈ ਪਰ ...

ਪੂਰੀ ਖ਼ਬਰ »

ਖ਼ੁਸ਼ਹਾਲੀ ਦੇ ਰਾਖਿਆਂ ਨੇ ਪਿੰਡ ਉਸਮਾਨਪੁਰ ਵਿਖੇ ਨਸ਼ਿਆਂ ਵਿਰੁੱਧ ਜਾਗਰੂਕਤਾ ਸੈਮੀਨਾਰ ਕਰਵਾਇਆ

ਉਸਮਾਨਪੁਰ, 14 ਨਵੰਬਰ (ਸੰਦੀਪ ਮਝੂਰ)- ਅੱਜ ਖ਼ੁਸ਼ਹਾਲੀ ਦੇ ਰਾਖਿਆਾ (ਜੀ.ਓ.ਜੀਜ਼) ਵਲੋਂ ਪਿੰਡ ਉਸਮਾਨਪੁਰ ਸਥਿਤ ਕਮਿਊਨਿਟੀ ਹਾਲ ਵਿਖੇ ਗਰਾਮ ਪੰਚਾਇਤ ਉਸਮਾਨਪੁਰ ਦੇ ਸਹਿਯੋਗ ਨਾਲ ਸਰਪੰਚ ਸੁਰਿੰਦਰ ਪਾਲ ਦੀ ਅਗਵਾਈ ਅਤੇ ਖ਼ੁਸ਼ਹਾਲੀ ਦੇ ਰਾਖਿਆਂ ਦੇ ਜ਼ਿਲ੍ਹਾ ਮੁਖੀ ...

ਪੂਰੀ ਖ਼ਬਰ »

ਸਤਲੁਜ ਪਬਲਿਕ ਸਕੂਲ ਵਿਖੇ 'ਬਾਲ ਦਿਵਸ' ਮਨਾਇਆ

ਬੰਗਾ, 14 ਨਵੰਬਰ (ਜਸਬੀਰ ਸਿੰਘ ਨੂਰਪੁਰ)- ਸਤਲੁਜ ਪਬਲਿਕ ਸਕੂਲ ਬੰਗਾ ਵਿਖੇ 'ਬਾਲ ਦਿਵਸ' ਬੜੇ ਹੀ ਉਤਸ਼ਾਹ ਨਾਲ ਮਨਾਇਆ ਗਿਆ | ਪ੍ਰੋਗਰਾਮ ਦੀ ਸ਼ੁਰੂਆਤ ਨੌਵੀਂ ਜਮਾਤ ਦੀ ਵਿਦਿਆਰਥਣ ਸ਼ਾਇਨ ਨੇ ਕੀਤੀ | ਉਸ ਨੇ ਆਪਣੇ ਭਾਸ਼ਣ ਵਿਚ ਦੱਸਿਆ ਕਿ ਪ੍ਰਧਾਨ ਮੰਤਰੀ ਪੰਡਿਤ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX