ਤਾਜਾ ਖ਼ਬਰਾਂ


ਕਬੱਡੀ ਕੱਪ : ਦੂਜੇ ਸੈਮੀ ਫਾਈਨਲ 'ਚ ਭਾਰਤ ਨੇ ਯੂ. ਐੱਸ. ਏ. ਨੂੰ ਹਰਾ ਕੇ ਫਾਈਨਲ 'ਚ ਬਣਾਈ ਥਾਂ
. . .  11 minutes ago
ਔਰਤਾਂ ਪ੍ਰਤੀ ਵਧਦੇ ਅਪਰਾਧਾਂ ਦੇ ਮੱਦੇਨਜ਼ਰ ਆਪਣਾ ਜਨਮ ਦਿਨ ਨਹੀਂ ਮਨਾਉਣਗੇ ਸੋਨੀਆ ਗਾਂਧੀ
. . .  17 minutes ago
ਨਵੀਂ ਦਿੱਲੀ, 8 ਦਸੰਬਰ- ਦੇਸ਼ ਭਰ 'ਚ ਔਰਤਾਂ ਪ੍ਰਤੀ ਵਧਦੇ ਅਪਰਾਧਾਂ ਦੇ ਮੱਦੇਨਜ਼ਰ ਕਾਂਗਰਸ ਦੇ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ...
ਵਿਅਕਤੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  26 minutes ago
ਗੁਰੂਹਰਸਹਾਏ, 8 ਦਸੰਬਰ (ਹਰਚਰਨ ਸਿੰਘ ਸੰਧੂ)- ਪਿੰਡ ਕੜਮਾ ਦੇ ਇੱਕ ਵਿਅਕਤੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕੀਤੇ ਜਾਣ ਖ਼ਬਰ ਪ੍ਰਾਪਤ ਹੋਈ ਹੈ। ਮ੍ਰਿਤਕ ਦੀ ਪਹਿਚਾਣ 40 ਸਾਲਾ ਰਿੰਕੂ...
ਦਿੱਲੀ : ਅੱਗ ਲੱਗਣ ਵਾਲੀ ਇਮਾਰਤ 'ਚ ਇੱਕ ਵੀ ਫਾਇਰ ਸੇਫ਼ਟੀ ਉਪਕਰਨ ਨਹੀਂ ਸੀ
. . .  52 minutes ago
ਨਵੀਂ ਦਿੱਲੀ, 8 ਦਸੰਬਰ- ਦਿੱਲੀ ਫਾਇਰ ਸਰਵਿਸ (ਡੀ. ਐੱਫ. ਐੱਸ.) ਦੇ ਚੀਫ਼ ਫਾਇਰ ਅਫ਼ਸਰ ਅਤੁਲ ਗਰਗ ਨੇ ਅਨਾਜ ਮੰਡੀ ਇਲਾਕੇ 'ਚ ਅੱਜ ਸਵੇਰੇ ਵਾਪਰੀ ਅੱਗ ਲੱਗਣ ਦੀ ਘਟਨਾ 'ਤੇ ਕਿਹਾ ਕਿ...
ਦਿੱਲੀ ਅਗਨੀਕਾਂਡ 'ਚ ਮਾਰੇ ਗਏ ਬਿਹਾਰ ਦੇ ਲੋਕਾਂ ਦੇ ਪਰਿਵਾਰਾਂ ਲਈ ਨਿਤਿਸ਼ ਵਲੋਂ ਮੁਆਵਜ਼ੇ ਦਾ ਐਲਾਨ
. . .  about 1 hour ago
ਪਟਨਾ, 8 ਦਸੰਬਰ- ਰਾਜਧਾਨੀ ਦਿੱਲੀ 'ਚ ਇੱਕ ਫੈਕਟਰੀ 'ਚ ਲੱਗੀ ਅੱਗ ਕਾਰਨ ਮਾਰੇ ਗਏ ਬਿਹਾਰ ਦੇ ਲੋਕਾਂ ਦੇ ਪਰਿਵਾਰਾਂ ਲਈ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਮੁਆਵਜ਼ੇ ਦਾ ਐਲਾਨ...
ਦਿੱਲੀ ਅਗਨੀਕਾਂਡ ਦੀ ਜਾਂਚ ਹੋਣੀ ਚਾਹੀਦੀ ਹੈ- ਗੌਤਮ ਗੰਭੀਰ
. . .  about 1 hour ago
ਨਵੀਂ ਦਿੱਲੀ, 8 ਦਸੰਬਰ- ਭਾਜਪਾ ਦੇ ਸੰਸਦ ਮੈਂਬਰ ਗੌਤਮ ਗੰਭੀਰ ਨੇ ਦਿੱਲੀ ਅਗਨੀਕਾਂਡ 'ਤੇ ਕਿਹਾ ਹੈ ਕਿ ਮੈਂ ਇਸ 'ਤੇ ਰਾਜਨੀਤੀ ਨਹੀਂ ਕਰਨਾ ਚਾਹੁੰਦਾ ਹਾਂ। ਉਨ੍ਹਾਂ ਕਿਹਾ ਕਿ...
ਕਬੱਡੀ ਕੱਪ : ਪਹਿਲੇ ਸੈਮੀ ਫਾਈਨਲ ਮੁਕਾਬਲੇ 'ਚ ਕੈਨੇਡਾ ਨੇ ਇੰਗਲੈਂਡ ਨੂੰ ਹਰਾ ਕੇ ਫਾਈਨਲ 'ਚ ਕੀਤਾ ਪ੍ਰਵੇਸ਼
. . .  about 1 hour ago
ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਬੱਡੀ ਕੱਪ ਦੇ ਸੈਮੀ ਫਾਈਨਲ ਮੁਕਾਬਲੇ ਸ਼ੁਰੂ
. . .  about 1 hour ago
ਸ੍ਰੀ ਅਨੰਦਪੁਰ ਸਾਹਿਬ, 8 ਦਸੰਬਰ (ਨਿੱਕੂਵਾਲ, ਕਰਨੈਲ ਸਿੰਘ)- ਖ਼ਾਲਸਾ ਪੰਥ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਦੇ ਇਤਿਹਾਸਕ ਚਰਨ ਗੰਗਾ ਸਟੇਡੀਅਮ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ...
ਨਾਭਾ 'ਚ ਪੁਲਿਸ ਨੇ ਬਰਾਮਦ ਕੀਤੇ ਸਹਿਕਾਰੀ ਬੈਂਕ 'ਚ ਲਾਏ ਪੋਸਤ ਦੇ ਬੂਟੇ
. . .  about 2 hours ago
ਨਾਭਾ, 8 ਦਸੰਬਰ (ਕਰਮਜੀਤ ਸਿੰਘ)- ਕੈਪਟਨ ਸਰਕਾਰ ਨੇ ਨਸ਼ਿਆਂ ਵਿਰੁੱਧ ਸਖ਼ਤ ਮੁਹਿੰਮ ਵਿੱਢੀ ਹੋਈ ਹੈ ਪਰ ਇਸ ਸਭ ਤੋਂ ਬੇਖ਼ੌਫ਼ ਕਰਮਚਾਰੀ ਪੰਜਾਬ ਸਰਕਾਰ ਦੇ ਅਦਾਰਿਆਂ 'ਚ...
ਦਿੱਲੀ ਅਗਨੀਕਾਂਡ ਦੇ ਪੀੜਤਾਂ ਲਈ ਪੀ. ਐੱਮ. ਓ. ਵਲੋਂ ਮੁਆਵਜ਼ੇ ਦਾ ਐਲਾਨ
. . .  about 2 hours ago
ਨਵੀਂ ਦਿੱਲੀ, 8 ਦਸੰਬਰ- ਪ੍ਰਧਾਨ ਮੰਤਰੀ ਦਫ਼ਤਰ (ਪੀ. ਐੱਮ. ਓ.) ਵਲੋਂ ਦਿੱਲੀ ਅਗਨੀਕਾਂਡ ਦੇ ਮ੍ਰਿਤਕਾਂ ਦੇ ਪਰਿਵਾਰਾਂ ਅਤੇ ਜ਼ਖ਼ਮੀਆਂ ਲਈ ਮੁਆਵਜ਼ੇ ਦਾ ਐਲਾਨ ਕੀਤਾ ਗਿਆ ਹੈ। ਪੀ. ਐੱਮ. ਓ. ਵਲੋਂ ਜਾਰੀ ਬਿਆਨ...
ਅੱਗ ਹਾਦਸੇ 'ਚ ਜ਼ਖ਼ਮੀ ਹੋਏ ਲੋਕਾਂ ਦਾ ਹਾਲ ਜਾਣਨ ਲਈ ਹਸਪਤਾਲ 'ਚ ਪਹੁੰਚੇ ਕੇਜਰੀਵਾਲ
. . .  about 2 hours ago
ਨਵੀਂ ਦਿੱਲੀ, 8 ਦਸੰਬਰ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਨਾਜ ਮੰਡੀ ਇਲਾਕੇ 'ਚ ਫੈਕਟਰੀ 'ਚ ਅੱਗ ਲੱਗਣ ਕਾਰਨ ਜ਼ਖ਼ਮੀ ਹੋਏ ਲੋਕਾਂ ਦਾ ਹਾਲ ਜਾਣਨ ਲਈ ਲੋਕ ਨਾਇਕ ਹਸਪਤਾਲ...
ਅਕਾਲੀ ਆਗੂਆਂ ਨੇ ਗੁ. ਹਾਜੀਰਤਨ ਸਾਹਿਬ ਵਿਖੇ ਅਰਦਾਸ ਕਰਕੇ ਮਨਾਇਆ ਸ. ਪ੍ਰਕਾਸ਼ ਸਿੰਘ ਬਾਦਲ ਦਾ ਜਨਮ ਦਿਨ
. . .  about 3 hours ago
ਬਠਿੰਡਾ, 8 ਦਸੰਬਰ (ਨਾਇਬ ਸਿੱਧੂ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਸਰਪ੍ਰਸਤ ਸ. ਪ੍ਰਕਾਸ਼ ਸਿੰਘ ਬਾਦਲ ਦਾ ਅੱਜ 93ਵਾਂ ਜਨਮ ਦਿਨ ਪਾਰਟੀ ਦੀ ਬਠਿੰਡਾ ਲੀਡਰਸ਼ਿਪ ਵਲੋਂ ਗੁਰਦੁਆਰਾ ਸਾਹਿਬ ਹਾਜੀਰਤਨ...
ਦਿੱਲੀ ਅੱਗ ਹਾਦਸਾ : ਕੇਜਰੀਵਾਲ ਵਲੋਂ ਮੈਜਿਸਟ੍ਰੇਟ ਜਾਂਚ ਦੇ ਨਿਰਦੇਸ਼, ਮ੍ਰਿਤਕਾਂ ਦੇ ਪਰਿਵਾਰਾਂ ਲਈ ਮੁਆਵਜ਼ੇ ਦਾ ਐਲਾਨ
. . .  about 3 hours ago
ਨਵੀਂ ਦਿੱਲੀ, 8 ਦਸੰਬਰ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਨੇ ਅਨਾਜ ਮੰਡੀ 'ਚ ਫੈਕਟਰੀ 'ਚ ਅੱਗ ਲੱਗਣ ਵਾਲੀ ਥਾਂ ਦਾ ਦੌਰਾ ਕੀਤਾ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ...
ਦਿੱਲੀ ਅਗਨੀਕਾਂਡ 'ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਲਈ ਭਾਜਪਾ ਵਲੋਂ ਮੁਆਵਜ਼ੇ ਦਾ ਐਲਾਨ
. . .  about 4 hours ago
ਨਵੀਂ ਦਿੱਲੀ, 8 ਦਸੰਬਰ- ਉੱਤਰੀ-ਪੂਰਬੀ ਦਿੱਲੀ ਤੋਂ ਭਾਜਪਾ ਦੇ ਸੰਸਦ ਮੈਂਬਰ ਮਨੋਜ ਤਿਵਾੜੀ ਨੇ ਅਨਾਜ ਮੰਡੀ 'ਚ ਅੱਗ ਲੱਗਣ ਵਾਲੀ ਥਾਂ ਦਾ ਦੌਰਾ ਕੀਤਾ। ਇਸ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ...
ਦਿੱਲੀ ਅਗਨੀਕਾਂਡ : ਦਮ ਘੁੱਟਣ ਕਾਰਨ ਹੋਈ ਵਧੇਰੇ ਲੋਕਾਂ ਦੀ ਮੌਤ
. . .  about 4 hours ago
ਨਵੀਂ ਦਿੱਲੀ, 8 ਦਸੰਬਰ- ਰਾਜਧਾਨੀ ਦਿੱਲੀ ਦੀ ਅਨਾਜ ਮੰਡੀ 'ਚ ਫੈਕਟਰੀ 'ਚ ਲੱਗੀ ਅੱਗ ਕਾਰਨ ਜ਼ਖ਼ਮੀ ਹੋਏ ਕਈ ਲੋਕਾਂ ਨੂੰ ਲੋਕ ਨਾਇਕ ਹਸਪਤਾਲ 'ਚ ਦਾਖ਼ਲ ਕਰਾਇਆ ਗਿਆ ਹੈ। ਇਸ ਸੰਬੰਧੀ...
ਦਿੱਲੀ 'ਚ ਹਾਦਸੇ ਵਾਲੀ ਥਾਂ 'ਤੇ ਪਹੁੰਚੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ
. . .  about 4 hours ago
ਦਿੱਲੀ ਅਗਨੀਕਾਂਡ 'ਤੇ ਰਾਹੁਲ ਗਾਂਧੀ ਨੇ ਜਤਾਇਆ ਦੁੱਖ
. . .  about 4 hours ago
ਦਿੱਲੀ ਅਗਨੀਕਾਂਡ 'ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਦੁੱਖ ਦਾ ਪ੍ਰਗਟਾਵਾ
. . .  about 4 hours ago
ਦਿੱਲੀ ਅਗਨੀਕਾਂਡ : ਹਾਦਸੇ ਵਾਲੇ ਥਾਂ 'ਤੇ ਪਹੁੰਚੀ ਐੱਨ. ਡੀ. ਆਰ. ਐੱਫ
. . .  about 5 hours ago
ਦਿੱਲੀ ਅਗਨੀਕਾਂਡ 'ਚ ਮੌਤਾਂ ਦਾ ਅੰਕੜਾ ਵੱਧ ਕੇ ਹੋਇਆ 43
. . .  about 5 hours ago
ਦਿੱਲੀ ਅਗਨੀਕਾਂਡ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਤਾਇਆ ਦੁੱਖ
. . .  about 5 hours ago
ਦਿੱਲੀ ਅਗਨੀਕਾਂਡ 'ਚ ਹੁਣ ਤੱਕ 35 ਲੋਕਾਂ ਦੀ ਮੌਤ
. . .  about 6 hours ago
ਦਿੱਲੀ: ਝਾਂਸੀ ਰੋਡ 'ਤੇ 4 ਮੰਜ਼ਿਲਾਂ ਇਮਾਰਤ ਨੂੰ ਅੱਗ ਲੱਗਣ ਕਾਰਨ 32 ਲੋਕਾਂ ਦੀ ਮੌਤ
. . .  about 6 hours ago
ਚੀਨ 'ਚ ਟਰੱਕ ਪਲਟਣ ਕਾਰਨ ਸੱਤ ਲੋਕਾਂ ਦੀ 7 ਮੌਤ, ਦੋ ਜ਼ਖਮੀ
. . .  about 6 hours ago
ਦਿੱਲੀ : ਰਾਣੀ ਝਾਂਸੀ ਰੋਡ 'ਤੇ ਅਨਾਜ ਮੰਡੀ ਦੇ ਇਕ ਘਰ 'ਚ ਲੱਗੀ ਭਿਆਨਕ ਅੱਗ
. . .  1 minute ago
ਅੱਜ ਹੋਵੇਗਾ ਉਨਾਓ ਦੀ 'ਬਹਾਦਰ ਧੀ' ਦਾ ਅੰਤਿਮ ਸਸਕਾਰ
. . .  about 7 hours ago
ਅੱਜ ਦਾ ਵਿਚਾਰ
. . .  about 7 hours ago
ਨਵੀਂ ਦਿੱਲੀ : ਲਾਹੌਰ 'ਚ ਧਮਾਕਾ ਇਕ ਦੀ ਮੌਤ , ਕਈ ਜ਼ਖ਼ਮੀ
. . .  1 day ago
ਨਵੀਂ ਦਿੱਲੀ : ਉਨਾਓ ਪੁੱਜੀ ਜਬਰ ਜਨਾਹ ਪੀੜਤਾ ਦੀ ਮ੍ਰਿਤਕ ਦੇਹ
. . .  1 day ago
ਪਾਵਰ ਕਾਮ ਦੇ ਲਾਈਨਮੈਨ ਦੀ ਕਰੰਟ ਲੱਗਣ ਕਾਰਨ ਮੌਤ
. . .  1 day ago
ਘਿਣਾਉਣੇ ਅਪਰਾਧਾਂ ਲਈ ਬਦਲਿਆ ਜਾਵੇ ਕਾਨੂੰਨ - ਹੈਦਰਾਬਾਦ ਸਮੂਹਿਕ ਜਬਰ ਜਨਾਹ ਪੀੜਤ ਦੀ ਭੈਣ
. . .  1 day ago
ਇਨਸਾਫ਼ ਬਦਲਾ ਬਣ ਜਾਵੇ ਤਾਂ ਆਪਣਾ ਚਰਿੱਤਰ ਗੁਆ ਦਿੰਦਾ ਹੈ- ਚੀਫ਼ ਜਸਟਿਸ
. . .  1 day ago
ਦਿੱਲੀ 'ਚ ਜਬਰ ਜਨਾਹ ਦੀਆਂ ਵਾਰਦਾਤਾਂ ਖਿਲਾਫ ਲੋਕਾਂ ਦਾ ਜੋਰਦਾਰ ਪ੍ਰਦਰਸ਼ਨ, ਪੁਲਿਸ ਨੇ ਮਾਰੀਆਂ ਪਾਣੀ ਦੀਆਂ ਬੁਛਾੜਾਂ
. . .  1 day ago
ਉਨਾਓ ਪੀੜਤਾ ਦੇ ਪਰਿਵਾਰ ਨੂੰ 25 ਲੱਖ ਰੁਪਏ ਦੇ ਮੁਆਵਜ਼ੇ ਦਾ ਐਲਾਨ
. . .  1 day ago
ਸੌਰਵ ਖੁੱਲਰ ਜ਼ਿਲ੍ਹਾ ਯੂਥ ਕਾਂਗਰਸ ਕਪੂਰਥਲਾ ਦੇ ਬਣੇ ਪ੍ਰਧਾਨ
. . .  1 day ago
ਲੁੱਟ ਖੋਹ ਦਾ ਸ਼ਿਕਾਰ ਹੋਈ ਸਕੂਲ ਮੁਖੀ ਦੀ ਹੋਈ ਮੌਤ
. . .  1 day ago
ਗੁਰਸੇਵਕ ਸਿੰਘ ਗੈਵੀ ਲੋਪੋਕੇ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਉਪ ਪ੍ਰਧਾਨ ਬਣੇ
. . .  1 day ago
ਤਰਨਤਾਰਨ : ਯੂਥ ਕਾਂਗਰਸ ਦੀਆਂ ਚੋਣਾਂ 'ਚ ਯੋਧਵੀਰ ਸਿੰਘ ਬਣੇ ਜ਼ਿਲ੍ਹੇ ਦੇ ਵਾਈਸ ਪ੍ਰਧਾਨ
. . .  1 day ago
ਹਲਕਾ ਭੁਲੱਥ ਤੋਂ ਯੂਥ ਕਾਂਗਰਸ ਦੀ ਚੋਣ 'ਚ ਐਡਵੋਕੇਟ ਘੁੰਮਣ 35 ਵੋਟਾਂ ਨਾਲ ਜਿੱਤੇ
. . .  1 day ago
ਯੂਥ ਕਾਂਗਰਸ ਚੋਣਾਂ : ਤੋਸ਼ਿਤ ਮਹਾਜਨ ਬਣੇ ਜ਼ਿਲ੍ਹਾ ਪਠਾਨਕੋਟ ਦੇ ਯੂਥ ਵਿੰਗ ਜ਼ਿਲ੍ਹਾ ਪ੍ਰਧਾਨ
. . .  1 day ago
ਅੱਪਰਬਾਰੀ ਦੁਆਬ ਨਹਿਰ 'ਚੋਂ ਮਿਲੀ ਸਾੜੇ ਗਏ ਡਰੋਨ ਦੀ ਮੋਟਰ
. . .  1 day ago
ਬਲਵੀਰ ਸਿੰਘ ਢਿੱਲੋਂ ਨੇ ਯੂਥ ਕਾਂਗਰਸ ਪ੍ਰਧਾਨ ਹਲਕਾ ਗੜ੍ਹਸ਼ੰਕਰ ਦੀ ਚੋਣ ਜਿੱਤੀ
. . .  about 1 hour ago
ਯੂਥ ਕਾਂਗਰਸ ਦੀਆਂ ਚੋਣਾਂ 'ਚ ਸੰਗਰੂਰ ਜ਼ਿਲ੍ਹੇ 'ਚ ਬਾਜਵਾ ਅਤੇ ਹਲਕੇ 'ਚ ਕਾਂਗੜਾ ਪਰਿਵਾਰ ਪਿਆ ਭਾਰੂ
. . .  about 1 hour ago
ਯੂਥ ਕਾਂਗਰਸ ਚੋਣਾਂ : ਗੁਰੂਹਰਸਹਾਏ ਤੋਂ ਤੀਜੀ ਵਾਰ ਹਲਕਾ ਪ੍ਰਧਾਨ ਬਣੇ ਵਿੱਕੀ ਸਿੱਧੂ
. . .  about 1 hour ago
ਬੰਦੂਕ ਦੀ ਨੋਕ 'ਤੇ ਬੈਂਕ 'ਚੋਂ ਲੱਖਾਂ ਦੀ ਨਕਦੀ ਲੁੱਟ ਕੇ ਫ਼ਰਾਰ ਹੋਏ ਲੁਟੇਰੇ
. . .  about 1 hour ago
ਬਲਜੀਤ ਸਿੰਘ ਪਾਹੜਾ ਬਣੇ ਗੁਰਦਾਸਪੁਰ ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ
. . .  1 minute ago
ਅਮਿਤ ਤਿਵਾੜੀ ਖੰਨਾ ਜ਼ਿਲ੍ਹਾ ਅਤੇ ਅੰਕਿਤ ਸ਼ਰਮਾ ਖੰਨਾ ਵਿਧਾਨ ਸਭਾ ਯੂਥ ਕਾਂਗਰਸ ਦੇ ਪ੍ਰਧਾਨ ਬਣੇ
. . .  15 minutes ago
ਫ਼ਰੀਦਕੋਟ ਵਿਖੇ ਜਿਨਸੀ ਸ਼ੋਸ਼ਣ ਦੀ ਪੀੜਤ ਮਹਿਲਾ ਡਾਕਟਰ 'ਤੇ ਪੁਲਿਸ ਨੇ ਵਰ੍ਹਾਈਆਂ ਡਾਂਗਾਂ, ਜ਼ਖ਼ਮੀ
. . .  42 minutes ago
ਵਧੀਆਂ ਕੀਮਤਾਂ ਨੂੰ ਲੈ ਕੇ 'ਆਪ' ਵਲੋਂ ਗਲਾਂ 'ਚ ਪਿਆਜ਼ਾਂ ਦੇ ਹਾਰ ਪਾ ਕੇ ਪ੍ਰਦਰਸ਼ਨ
. . .  48 minutes ago
ਗੰਭੀਰ ਰੂਪ 'ਚ ਸੜਨ ਕਾਰਨ ਹੋਈ ਉਨਾਓ ਜਬਰ ਜਨਾਹ ਪੀੜਤਾ ਦੀ ਮੌਤ- ਸਫਦਰਜੰਗ ਹਸਪਤਾਲ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 30 ਕੱਤਕ ਸੰਮਤ 551
ਿਵਚਾਰ ਪ੍ਰਵਾਹ: ਨੈਤਿਕਤਾ ਸਾਡੇ ਸਾਰਿਆਂ ਲਈ ਸਰਵੋਤਮ ਅਹਿਮੀਅਤ ਰੱਖਦੀ ਹੈ। -ਚਾਰਲਜ਼ ਡਿਕਨਜ਼

ਫ਼ਤਹਿਗੜ੍ਹ ਸਾਹਿਬ

ਹਲਕਾ ਅਮਲੋਹ ਦੇ ਪਿੰਡਾਂ ਨੂੰ ਵਿਕਾਸ ਪੱਖੋਂ ਮੋਹਰੀ ਬਣਾਉਣ 'ਚ ਕੋਈ ਕਸਰ ਨਹੀਂ ਛੱਡੀ ਜਾਵੇਗੀ-ਰਣਦੀਪ

ਅਮਲੋਹ, 14 ਨਵੰਬਰ (ਸੂਦ)-ਹਲਕਾ ਅਮਲੋਹ ਦੇ ਹਰ ਇਕ ਪਿੰਡ ਦਾ ਵਿਕਾਸ ਪਹਿਲ ਦੇ ਆਧਾਰ 'ਤੇ ਕਰਵਾਇਆ ਜਾਵੇਗਾ ਅਤੇ ਹਲਕੇ ਦੇ ਪਿੰਡਾਂ ਨੂੰ ਵਿਕਾਸ ਪੱਖੋਂ ਮੋਹਰੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ | ਇਹ ਪ੍ਰਗਟਾਵਾ ਹਲਕਾ ਅਮਲੋਹ ਦੇ ਵਿਧਾਇਕ ਰਣਦੀਪ ਸਿੰਘ ਨੇ ਅੱਜ ਨਜ਼ਦੀਕ ਪਿੰਡ ਰਾਮਗੜ੍ਹ ਵਿਖੇ ਤਿਆਰ ਹੋਏ ਸੋਲਡ ਵੇਸਟ ਪਲਾਟ ਦਾ ਰਸਮੀ ਉਦਘਾਟਨ ਕਰਨ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਨਾਲ ਸੰਸਦ ਮੈਂਬਰ ਡਾ. ਅਮਰ ਸਿੰਘ ਦੇ ਸਪੁੱਤਰ ਸੀਨੀ. ਯੂਥ ਆਗੂ ਕਾਮਲ ਬੋਪਾਰਾਏ ਵੀ ਸਨ | ਉਨ੍ਹਾਂ ਕਿਹਾ ਕਿ ਅੱਜ ਰਾਮਗੜ੍ਹ ਵਿਚ ਸੋਲਡ ਵੇਸਟ ਪਲਾਂਟ ਤਿਆਰ ਹੋ ਗਿਆ ਸੀ ਜਿਹੜਾ ਕਿ ਪਿੰਡ ਨੂੰ ਸਮਰਪਿਤ ਕੀਤਾ ਗਿਆ ਹੈ | ਵਿਧਾਇਕ ਰਣਦੀਪ ਸਿੰਘ ਨੇ ਪਿੰਡ ਭੱਟੋਂ ਵਿਖੇ 17 ਨਵੰਬਰ ਨੂੰ ਲੱਗ ਰਹੇ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਦਾ ਲਾਭ ਲੈਣ ਦੀ ਵੀ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਗਈ | ਇਸ ਮੌਕੇ ਪਿੰਡ ਦੇ ਸਰਪੰਚ ਹਰਨੈਲ ਸਿੰਘ, ਚੇਅਰਮੈਨ ਸ਼ਰਨ ਭੱਟੀ ਵਲੋਂ ਹਲਕਾ ਵਿਧਾਇਕ ਰਣਦੀਪ ਸਿੰਘ ਅਤੇ ਯੂਥ ਆਗੂ ਕਾਮਲ ਬੋਪਾਰਾਏ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਪ੍ਰਦੇਸ਼ ਕਾਂਗਰਸ ਦੇ ਮੈਂਬਰ ਜਸਮੀਤ ਸਿੰਘ ਰਾਜਾ, ਐਸ.ਡੀ.ਐਮ. ਆਨੰਦ ਸਾਗਰ ਸ਼ਰਮਾ, ਬਲਾਕ ਕਾਂਗਰਸ ਦੇ ਪ੍ਰਧਾਨ ਜਗਬੀਰ ਸਿੰਘ ਸਲਾਣਾ, ਸ਼ਹਿਰੀ ਪ੍ਰਧਾਨ ਹੈਪੀ ਪਜ਼ਨੀ, ਥਾਣਾ ਮੁਖੀ ਅਮਰਦੀਪ ਸਿੰਘ, ਜ਼ਿਲ੍ਹਾ ਮੀਤ ਪ੍ਰਧਾਨ ਐਡਵੋਕੇਟ ਬਲਜਿੰਦਰ ਸਿੰਘ ਭੱਟੋਂ, ਹੈਪੀ ਸੂਦ, ਐਨ.ਐਸ.ਯੂ.ਆਈ. ਤੇ ਜ਼ਿਲ੍ਹਾ ਪ੍ਰਧਾਨ ਜਗਦੀਪ ਮਾਨ, ਸਰਪੰਚ ਹਰਨੈਲ ਸਿੰਘ, ਚੇਅਰਮੈਨ ਸ਼ਰਨ ਭੱਟੀ, ਸਰਪੰਚ ਯੂਨੀਅਨ ਦੇ ਪ੍ਰਧਾਨ ਹਰਜਿੰਦਰ ਸਿੰਘ ਟਿੰਕਾ, ਖਨਿਆਣ ਸੁਸਾਇਟੀ ਦੇ ਪ੍ਰਧਾਨ ਜਸਵੰਤ ਸਿੰਘ, ਮੈਂਬਰ ਬਲਾਕ ਸੰਮਤੀ ਬਲਵੀਰ ਸਿੰਘ ਮਿੱਟੂ ਆਦਿ ਹਾਜ਼ਰ ਸਨ |

ਜੀ.ਟੀ. ਰੋਡ ਸਰਹਿੰਦ ਵਿਖੇ ਵਾਪਰੇ ਦੋ ਹਾਦਸੇ

ਫ਼ਤਹਿਗੜ੍ਹ ਸਾਹਿਬ, 14 ਨਵੰਬਰ (ਮਨਪ੍ਰੀਤ ਸਿੰਘ)-ਸਰਹਿੰਦ ਵਿਖੇ ਵਾਪਰੇ ਵੱਖ-ਵੱਖ ਹਾਦਸਿਆਂ 'ਚ ਇਕ ਵਿਅਕਤੀ ਦੀਆਂ ਲੱਤਾਂ ਕੱਟੀਆਂ ਗਈਆਂ ਤੇ ਇਕ ਕੈਂਟਰ ਦੇ ਦਰਖ਼ਤ 'ਚ ਟਕਰਾ ਜਾਣ ਕਾਰਨ ਇਕ ਵਿਅਕਤੀ ਜ਼ਖ਼ਮੀ ਹੋ ਗਿਆ | ਮਿਲੀ ਜਾਣਕਾਰੀ ਅਨੁਸਾਰ ਨਵੇਂ ਬੱਸ ਸਟੈਂਡ ...

ਪੂਰੀ ਖ਼ਬਰ »

ਵਧੀਕ ਡਿਪਟੀ ਕਮਿਸ਼ਨਰ ਤੇ ਡੀ.ਸੀ. ਵਿਚਕਾਰ ਹੋਈ ਬਹਿਸਬਾਜ਼ੀ

ਫ਼ਤਹਿਗੜ੍ਹ ਸਾਹਿਬ, 14 ਨਵੰਬਰ (ਭੂਸ਼ਨ ਸੂਦ, ਅਰੁਣ ਆਹੂਜਾ)-ਗੁਰੂ ਨਾਨਕ ਦੇਵ ਜੀ ਦੇ ਚਰਨਛੋਹ ਪ੍ਰਾਪਤ ਧਰਤੀ ਈਸਰਹੇਲ ਵਿਚ ਅੱਜ ਸਮਾਗਮ ਤੋਂ ਬਾਹਰ ਡਿਪਟੀ ਕਮਿਸ਼ਨਰ ਫ਼ਤਹਿਗੜ੍ਹ ਸਾਹਿਬ ਅੰਮਿ੍ਤ ਕੌਰ ਗਿੱਲ ਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਜਗਵਿੰਦਰਜੀਤ ਸਿੰਘ ...

ਪੂਰੀ ਖ਼ਬਰ »

ਬੱਸ ਸਟੈਂਡ ਸਰਹਿੰਦ ਫੀਡਰ ਦੀ ਸਪਲਾਈ ਬੰਦ ਰਹੇਗੀ

ਫ਼ਤਹਿਗੜ੍ਹ ਸਾਹਿਬ, 14 ਨਵੰਬਰ (ਮਨਪ੍ਰੀਤ ਸਿੰਘ)-ਪਾਵਰਕਾਮ ਦੇ ਉੱਪ ਮੰਡਲ ਅਫ਼ਸਰ ਸ਼ਹਿਰੀ ਸਰਹਿੰਦ ਦੇ ਇੰਜੀਨੀਅਰ ਪਰਵਿੰਦਰ ਸਿੰਘ ਨੇ ਪੈੱ੍ਰਸ ਨੂੰ ਦੱਸਿਆ ਕਿ 15 ਨਵੰਬਰ ਦਿਨ ਸ਼ੁੱਕਰਵਾਰ ਨੂੰ 66 ਕੇ.ਵੀ. ਫੀਡਰ ਸਰਹਿੰਦ ਤੋਂ ਚੱਲਣ ਵਾਲੇ ਅਨਾਜ ਮੰਡੀ ਫੀਡਰ ਦੀ ...

ਪੂਰੀ ਖ਼ਬਰ »

ਦਹੇਜ ਦੀ ਮੰਗ ਨੂੰ ਲੈ ਕੇ ਤਿੰਨ ਿਖ਼ਲਾਫ਼ ਮਾਮਲਾ ਦਰਜ

ਸੰਘੋਲ, 14 ਨਵੰਬਰ (ਹਰਜੀਤ ਸਿੰਘ ਮਾਵੀ)-ਖਮਾਣੋਂ ਪੁਲਿਸ ਨੇ ਇਕ ਵਿਆਹੁਤਾ ਕੋਲੋਂ ਦਹੇਜ ਦੀ ਮੰਗ ਕਰਨ ਵਾਲੇ ਉਸ ਦੇ ਪਤੀ, ਸੱਸ ਅਤੇ ਇਕ ਹੋਰ ਵਿਅਕਤੀ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਲੜਕੀ ਦੇ ਪਿਤਾ ਮਨਜੀਤ ਸਿੰਘ ਵਾਸੀ ਪੰਜਕੋਹਾ ਦੇ ਬਿਆਨਾ ਮੁਤਾਬਿਕ ਖਮਾਣੋਂ ਪੁਲਿਸ ...

ਪੂਰੀ ਖ਼ਬਰ »

ਦੋ ਔਰਤਾਂ ਸਮੇਤ 5 ਵਿਅਕਤੀਆਂ ਦੀ ਜ਼ਮੀਨੀ ਝਗੜੇ ਨੂੰ ਲੈ ਕੇ ਕੀਤੀ ਕੁੱਟਮਾਰ

ਫ਼ਤਹਿਗੜ੍ਹ ਸਾਹਿਬ/ਜਖਵਾਲੀ, 14 ਨਵੰਬਰ (ਭੂਸ਼ਨ ਸੂਦ, ਨਿਰਭੈ ਸਿੰਘ)-ਥਾਣਾ ਮੂਲੇਪੁਰ ਅਧੀਨ ਪੈਂਦੇ ਪਿੰਡ ਤਾਣਾ ਵਿਖੇ ਜ਼ਮੀਨੀ ਵਿਵਾਦ ਦੇ ਚੱਲਦਿਆਂ ਵਿਧਵਾ ਔਰਤਾਂ, ਉਸ ਦੀਆਂ ਲੜਕੀਆਂ ਤੇ ਜਵਾਈ ਦੀ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਥਾਣਾ ਮੂਲੇਪੁਰ ...

ਪੂਰੀ ਖ਼ਬਰ »

ਜਲ ਸਪਲਾਈ ਦੇ ਫ਼ੀਲਡ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ ਕਾਰਜਕਾਰੀ ਇੰਜੀਨੀਅਰ ਿਖ਼ਲਾਫ਼ ਧਰਨਾ 22 ਨੂੰ

ਫ਼ਤਹਿਗੜ੍ਹ ਸਾਹਿਬ, 14 ਨਵੰਬਰ (ਭੂਸ਼ਨ ਸੂਦ)-ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਮੰਡਲ ਫ਼ਤਹਿਗੜ੍ਹ ਸਾਹਿਬ ਦੇ ਫ਼ੀਲਡ ਮੁਲਾਜ਼ਮਾਂ ਦੀਆਂ ਵੱਖ-ਵੱਖ ਜਥੇਬੰਦੀਆਂ ਦੇ ਆਧਾਰਤ ਜਲ ਸਪਲਾਈ ਤੇ ਸੈਨੀਟੇਸ਼ਨ ਤਾਲਮੇਲ ਸੰਘਰਸ਼ ਕਮੇਟੀ ਦੀ ਜ਼ਿਲ੍ਹਾ ਇਕਾਈ ਦੀ ਮੀਟਿੰਗ ...

ਪੂਰੀ ਖ਼ਬਰ »

ਝੋਨੇ ਦੀ ਪਰਾਲੀ ਦਾ ਮੁਆਵਜ਼ਾ 'ਜੇ' ਫਾਰਮ ਦੇ ਆਧਾਰ 'ਤੇ ਦੇਣ ਦੀ ਮੰਗ

ਖਮਾਣੋਂ, 14 ਨਵੰਬਰ (ਮਨਮੋਹਣ ਸਿੰਘ ਕਲੇਰ)-ਪੰਜਾਬ ਸਰਕਾਰ ਵਲੋਂ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਵਾਲੇ ਕਿਸਾਨਾਂ ਨੂੰ ਪ੍ਰਤੀ ਏਕੜ 2500 ਰੁਪਏ ਮੁਆਵਜ਼ਾ ਰਾਸ਼ੀ ਦੇਣ ਲਈ ਜ਼ਮੀਨ ਦੀ ਮਾਲਕੀ ਹੱਕ ਰੱਖਣ ਵਾਲਿਆਂ ਨੂੰ ਦੇਣ ਦੀ ਸ਼ਰਤ ਨਾਲ ਸਹਿਮਤੀ ਨਾ ਰੱਖਦੇ ਹੋਏ, ...

ਪੂਰੀ ਖ਼ਬਰ »

ਟੈਕਨੀਕਲ ਸਰਵਿਸ ਯੂਨੀਅਨ ਦੀ ਮੀਟਿੰਗ 'ਚ ਸਰਬਸੰਮਤੀ ਨਾਲ ਅਹੁਦੇਦਾਰਾਂ ਦੀ ਹੋਈ ਚੋਣ

ਫ਼ਤਹਿਗੜ੍ਹ ਸਾਹਿਬ, 14 ਨਵੰਬਰ (ਭੂਸ਼ਨ ਸੂਦ)-ਟੈਕਨੀਕਲ ਸਰਵਿਸ ਯੂਨੀਅਨ ਦੀ ਮੀਟਿੰਗ ਡਵੀਜ਼ਨ ਮੀਤ ਪ੍ਰਧਾਨ ਮੰਗਤ ਸਿੰਘ ਦੀ ਪ੍ਰਧਾਨਗੀ ਹੇਠ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਸਬ ਡਵੀਜ਼ਨ ਚੋਰਵਾਲਾ ਵਿਖੇ ਹੋਈ, ਜਿਸ ਵਿਚ ਜਨਰਲ ਸਕੱਤਰ ਸਰਵਨ ਸਿੰਘ ਨੇ ...

ਪੂਰੀ ਖ਼ਬਰ »

ਪੇਂਡੂ ਖੇਤਰ ਨਾਲ ਸਬੰਧਿਤ ਵਿਅਕਤੀਆਂ ਲਈ ਡੇਅਰੀ ਸਿਖਲਾਈ 25 ਤੋਂ-ਕਾਊਾਸਲਿੰਗ 19 ਨੂੰ

ਫ਼ਤਹਿਗੜ੍ਹ ਸਾਹਿਬ, 14 ਨਵੰਬਰ (ਭੂਸ਼ਨ ਸੂਦ)-ਡਿਪਟੀ ਡਾਇਰੈਕਟਰ ਡੇਅਰੀ ਹਰਪਾਲ ਸਿੰਘ ਨੇ ਦੱਸਿਆ ਕਿ ਫ਼ਤਹਿਗੜ੍ਹ ਸਾਹਿਬ ਜ਼ਿਲੇ੍ਹ ਦੇ ਪੇਂਡੂ ਖੇਤਰ ਦੇ ਪੜ੍ਹੇ ਲਿਖੇ ਬੇਰੁਜ਼ਗਾਰ ਪੁਰਸ਼ ਤੇ ਔਰਤਾਂ, ਜਿਨ੍ਹਾਂ ਦੀ ਉਮਰ 18 ਤੋਂ 50 ਸਾਲ ਅਤੇ ਵਿੱਦਿਅਕ ਯੋਗਤਾ ...

ਪੂਰੀ ਖ਼ਬਰ »

ਮੁਹੱਲਾ ਤਿਰਲੋਕਪੁਰੀ ਦੇ 16 ਪਰਿਵਾਰਾਂ ਨੇ ਫੜਿਆ 'ਆਪ' ਦਾ ਪੱਲਾ

ਮੰਡੀ ਗੋਬਿੰਦਗੜ੍ਹ, 14 ਨਵੰਬਰ (ਬਲਜਿੰਦਰ ਸਿੰਘ)-ਮੰਡੀ ਗੋਬਿੰਦਗੜ੍ਹ ਵਿਚ ਅੱਜ ਰਿਵਾਇਤੀ ਰਾਜਨੀਤਕ ਪਾਰਟੀਆਂ ਨੂੰ ਉਸ ਵੇਲੇ ਝਟਕਾ ਲੱਗਾ ਜਦੋਂ ਸਥਾਨਕ ਮੁਹੱਲਾ ਤਿਰਲੋਕਪੁਰੀ ਵਿਚ 16 ਪਰਿਵਾਰ ਵੱਖ-ਵੱਖ ਰਾਜਨੀਤਕ ਪਾਰਟੀਆਂ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿਚ ...

ਪੂਰੀ ਖ਼ਬਰ »

ਵਿਸ਼ਵ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਕੇਂਦਰੀ ਮੱਝ ਖੋਜ ਸੰਸਥਾ ਨਾਭਾ ਦਾ ਕੀਤਾ ਦੌਰਾ

ਫ਼ਤਹਿਗੜ੍ਹ ਸਾਹਿਬ, 14 ਨਵੰਬਰ (ਭੂਸ਼ਨ ਸੂਦ)-ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਦੇ ਖੇਤੀਬਾੜੀ ਵਿਭਾਗ ਦੇ ਬੀ.ਐਸ.ਸੀ. (ਆਨਰਜ਼) ਖੇਤੀਬਾੜੀ ਦੇ ਪਹਿਲੇ ਅਤੇ ਤੀਸਰੇ ਸਮੈਸਟਰ ਦੇ ਵਿਦਿਆਰਥੀਆਂ ਨੇ ਵਿਭਾਗ ਮੁਖੀ ਪ੍ਰੋ. (ਡਾ.) ਐਸ.ਐਸ. ਬਿਲਿੰਗ ਦੇ ਦਿਸ਼ਾ ...

ਪੂਰੀ ਖ਼ਬਰ »

ਚੌਰਵਾਲਾ ਸਕੂਲ ਦੀ ਸਿਮਰਨਜੀਤ ਕੌਰ ਲੇਖ ਲਿਖਣ ਮੁਕਾਬਲੇ 'ਚ ਪੰਜਾਬ 'ਚੋਂ ਰਹੀ ਦੂਜੇ ਸਥਾਨ 'ਤੇ

ਫ਼ਤਹਿਗੜ੍ਹ ਸਾਹਿਬ, 14 ਨਵੰਬਰ (ਭੂਸ਼ਨ ਸੂਦ)-ਰਾਜ ਵਿੱਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ, ਪੰਜਾਬ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਵਿੱਦਿਅਕ ਕੈਲੰਡਰ ਅਨੁਸਾਰ 5 ਨਵੰਬਰ ਨੂੰ ਕਰਵਾਏ ਲੇਖ ਲਿਖਣ ਮੁਕਾਬਲਾ ਸਕੂਲ, ਬਲਾਕ, ਤਹਿਸੀਲ, ...

ਪੂਰੀ ਖ਼ਬਰ »

ਠੇਕੇ ਦੇ ਅਪੰਗ ਕਰਿੰਦੇ ਨੇ ਠੇਕਾ ਇੰਚਾਰਜ 'ਤੇ ਬੇਰਹਿਮੀ ਨਾਲ ਕੁੱਟਮਾਰ ਕਰਨ ਦੇ ਲਾਏ ਦੋਸ਼

ਸਲਾਣਾ, 14 ਨਵੰਬਰ (ਗੁਰਚਰਨ ਸਿੰਘ ਜੰਜੂਆ)-ਤਹਿਸੀਲ ਖੰਨਾ ਦੇ ਪਿੰਡ ਈਸੜੂ ਦੇ ਅਪਾਹਜ ਸਲਾਮਦੀਨ ਉਰਫ਼ ਰਾਜੂ ਪੁੱਤਰ ਸੁਲੇਮਾਨ ਉਰਫ਼ ਗੋਰਾ ਨੇ ਪੰਜਾਬ ਦੇ ਮੁੱਖ ਮੰਤਰੀ ਅਤੇ ਉੱਚ ਅਧਿਕਾਰੀਆਂ ਨੂੰ ਲਿਖਤੀ ਸ਼ਿਕਾਇਤ ਭੇਜ ਕੇ ਠੇਕੇ ਦੇ ਮਾਲਕ 'ਤੇ ਕਥਿਤ ਬੇਰਹਿਮੀ ਨਾਲ ...

ਪੂਰੀ ਖ਼ਬਰ »

ਮੰਡੀਆਂ ਵਿਚ ਝੋਨੇ ਦੀ ਚੁਕਾਈ ਦਾ ਕੰਮ ਹੋਇਆ ਤੇਜ਼

ਫ਼ਤਹਿਗੜ੍ਹ ਸਾਹਿਬ, 14 ਨਵੰਬਰ (ਭੂਸ਼ਨ ਸੂਦ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਨੂੰ ਮੁੱਖ ਰੱਖ ਕੇ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਚੁਕਾਈ ਦਾ ਕੰਮ ਤੇਜ਼ ਹੋ ਗਿਆ ਹੈ ਤੇ ਅਦਾਇਗੀ ਵਿਚ ਵੀ ਤੇਜ਼ੀ ਆਈ ਹੈ | ਸਰਹਿੰਦ ਮੰਡੀ ਦਾ ਦੌਰਾ ਕਰਨ ਸਮੇਂ ਮਾਰਕੀਟ ਕਮੇਟੀ ਦੇ ਸਕੱਤਰ ...

ਪੂਰੀ ਖ਼ਬਰ »

ਸੈਕਰਡ ਹਾਰਟ ਸਕੂਲ 'ਚ 'ਬਾਲ ਦਿਵਸ' ਖੇਡ ਦਿਵਸ ਵਜੋਂ ਮਨਾਇਆ

ਅਮਲੋਹ, 14 ਨਵੰਬਰ (ਸੂਦ)-ਸੈਕਰਡ ਹਾਰਟ ਸੀਨੀਅਰ ਸੈਕੰਡਰੀ ਸਕੂਲ, ਜਲਾਲਪੁਰ ਵਿਖੇ ਬਾਲ ਦਿਵਸ ਖੇਡ ਦਿਵਸ ਦੇ ਰੂਪ ਵਿਚ ਮਨਾਇਆ ਗਿਆ | ਸਮਾਗਮ ਦੀ ਸ਼ੁਰੂਆਤ ਮੁੱਖ ਮਹਿਮਾਨ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਜੇ.ਪੀ.ਐਸ. ਜੌਲੀ ਅਤੇ ਡਿਪਟੀ ਮੈਨੇਜਿੰਗ ਡਾਇਰੈਕਟਰ ਸਤਿੰਦਰ ...

ਪੂਰੀ ਖ਼ਬਰ »

ਵਿਸ਼ਵ ਸ਼ੂਗਰ ਦਿਵਸ ਮੌਕੇ ਵਿਸ਼ੇਸ਼ ਕੈਂਪ

ਨੰਦਪੁਰ ਕਲੌੜ, 14 ਨਵੰਬਰ (ਜਰਨੈਲ ਸਿੰਘ ਧੁੰਦਾ)-ਮੁੱਢਲਾ ਸਿਹਤ ਕੇਂਦਰ ਨੰਦਪੁਰ ਕਲੌੜ ਵਲੋਂ ਸੀਨੀਅਰ ਮੈਡੀਕਲ ਅਫ਼ਸਰ ਡਾ. ਪ੍ਰੇਮ ਪਾਲ ਗਿੱਲ ਦੀ ਅਗਵਾਈ ਵਿਚ ਵਿਸ਼ਵ ਸ਼ੂਗਰ ਦਿਵਸ ਮੌਕੇ ਵਿਸ਼ੇਸ਼ ਕੈਂਪ ਲਗਾਇਆ, ਜਿਸ ਵਿਚ ਕਮਿਊਨਿਟੀ ਮੈਡੀਸਨ ਤੇ ਪਬਲਿਕ ਸਕੂਲ ਹੈਲਥ ...

ਪੂਰੀ ਖ਼ਬਰ »

ਕਮਰਸ਼ੀਅਲ ਸਿਲੰਡਰਾਂ 'ਚ ਐਲ.ਪੀ.ਜੀ. ਗੈਸ ਅਦਲਾ ਬਦਲੀ ਕਰਨ ਵਾਲੇ ਤਿੰਨ ਗਿ੍ਫ਼ਤਾਰ

ਮੰਡੀ ਗੋਬਿੰਦਗੜ੍ਹ, 14 ਨਵੰਬਰ (ਮੁਕੇਸ਼ ਘਈ, ਬਲਜਿੰਦਰ ਸਿੰਘ)-ਲੋਹਾ ਨਗਰੀ ਮੰਡੀ ਗੋਬਿੰਦਗੜ੍ਹ ਦੀ ਪੁਲਿਸ ਨੇ ਉਸ ਸਮੇਂ ਵੱਡੀ ਸਫਲਤਾ ਹਾਸਲ ਕੀਤੀ ਜਦੋਂ ਕਥਿਤ ਗੈਰ ਕਾਨੰੂਨੀ ਤਰੀਕੇ ਨਾਲ ਕਮਰਸ਼ੀਅਲ ਸਿਲੰਡਰਾਂ ਵਿਚ ਗੈਸ ਅਦਲਾ ਬਦਲੀ ਕਰਨ ਵਾਲੇ ਤਿੰਨ ਵਿਅਕਤੀਆਂ ...

ਪੂਰੀ ਖ਼ਬਰ »

ਸਿਹਤ ਬੀਮਾ ਯੋਜਨਾ ਤਹਿਤ 50 ਹਜ਼ਾਰ ਤੋਂ ਵੱਧ ਮਰੀਜ਼ਾਂ ਦਾ 55 ਕਰੋੜ ਰੁਪਏ ਦਾ ਮੁਫ਼ਤ ਇਲਾਜ ਕੀਤਾ-ਸਿੱਧੂ

ਫ਼ਤਹਿਗੜ੍ਹ ਸਾਹਿਬ, 14 ਨਵੰਬਰ (ਭੂਸ਼ਨ ਸੂਦ)-ਗੁਰੂ ਨਾਨਕ ਪਾਤਸ਼ਾਹ ਦੇ ਮਨੁੱਖਤਾ ਦੇ ਭਲੇ ਦੇ ਸੰਦੇਸ਼ ਨੂੰ ਮੁੱਖ ਰੱਖਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਲੋਕਾਂ ਨੂੰ ਮੁਫ਼ਤ ਇਲਾਜ ...

ਪੂਰੀ ਖ਼ਬਰ »

ਕਾਂਗਰਸੀਆਂ ਨੇ ਮਨਾਇਆ ਸਾਬਕਾ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਦਾ ਜਨਮ ਦਿਨ

ਮੰਡੀ ਗੋਬਿੰਦਗੜ੍ਹ, 14 ਨਵੰਬਰ (ਬਲਜਿੰਦਰ ਸਿੰਘ)-ਬਲਾਕ ਕਾਂਗਰਸ ਕਮੇਟੀ ਮੰਡੀ ਗੋਬਿੰਦਗੜ੍ਹ ਦੇ ਸਾਬਕਾ ਪ੍ਰਧਾਨ ਰਾਜਿੰਦਰ ਬਿੱਟੂ ਦੀ ਅਗਵਾਈ ਹੇਠ ਅੱਜ ਸਥਾਨਕ ਖੰਨਾ ਸਾਈਡ ਸਥਿਤ ਦਫ਼ਤਰ ਵਿਚ ਸਾਬਕਾ ਪ੍ਰਧਾਨ ਸਵ. ਜਵਾਹਰ ਲਾਲ ਨਹਿਰੂ ਦਾ ਜਨਮ ਦਿਨ ਬਾਲ ਦਿਵਸ ਰੂਪ ...

ਪੂਰੀ ਖ਼ਬਰ »

ਪਿੰਡ ਕੁੰਭ 'ਚ ਕਰਵਾਇਆ ਮਾਂ ਭਗਵਤੀ ਦਾ ਜਾਗਰਣ

ੰਮੰਡੀ ਗੋਬਿੰਦਗੜ੍ਹ, 14 ਨਵੰਬਰ (ਬਲਜਿੰਦਰ ਸਿੰਘ)-ਨਜ਼ਦੀਕੀ ਪਿੰਡ ਕੁੰਭ ਵਿਚ ਨੌਜਵਾਨ ਸਭਾ ਅਤੇ ਪਿੰਡ ਵਾਸੀਆਂ ਵਲੋਂ ਸਾਂਝੇ ਤੌਰ 'ਤੇ ਭਗਵਤੀ ਮਾਤਾ ਦਾ ਵਿਸ਼ਾਲ ਜਾਗਰਣ ਕਰਵਾਇਆ ਗਿਆ | ਜਿਸ ਦੌਰਾਨ ਮੁੱਖ ਮਹਿਮਾਨ ਵਜੋਂ ਪੁੱਜੇ ਬਲਾਕ ਸੰਮਤੀ ਮੈਂਬਰ ਤੇ ਸਰਪੰਚ ...

ਪੂਰੀ ਖ਼ਬਰ »

ਲਾਅਰੈਂਸ ਗਲੋਬਲ ਸਕੂਲ 'ਚ ਬਾਲ ਦਿਵਸ ਮਨਾਇਆ

ਫ਼ਤਹਿਗੜ੍ਹ ਸਾਹਿਬ, 14 ਨਵੰਬਰ (ਮਨਪ੍ਰੀਤ ਸਿੰਘ, ਅਰੁਣ ਆਹੂਜਾ)-ਲਾਅਰੈਂਸ ਗਲੋਬਲ ਸਕੂਲ ਫ਼ਤਹਿਗੜ੍ਹ ਸਾਹਿਬ ਵਿਖੇ ਬਾਲ ਦਿਵਸ ਵੱਡੇ ਪੱਧਰ 'ਤੇ ਮਨਾਇਆ ਗਿਆ | ਸਮਾਗਮ ਦਾ ਆਰੰਭ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਗੁਰਪੁਰਬ ਨੂੰ ਯਾਦ ਕਰਦਿਆਂ ਮੂਲ ਮੰਤਰ ਦੇ ਜਾਪ ਨਾਲ ...

ਪੂਰੀ ਖ਼ਬਰ »

ਸਰਕਾਰਾਂ ਦੀ ਬੇਰੁਖ਼ੀ ਕਾਰਨ ਉਦਯੋਗਪਤੀ ਸਨਅਤਾਂ ਨੂੰ ਜਿੰਦਰੇ ਲਗਾਉਣ ਲਈ ਮਜਬੂਰ-ਉਦਯੋਗਪਤੀ

ਮੰਡੀ ਗੋਬਿੰਦਗੜ੍ਹ, 14 ਨਵੰਬਰ (ਬਲਜਿੰਦਰ ਸਿੰਘ, ਮੁਕੇਸ਼ ਘਈ)-ਉਦਯੋਗਾਂ ਦੀਆਂ ਸਮੱਸਿਆਵਾਂ ਪ੍ਰਤੀ ਕੇਂਦਰ ਤੇ ਪੰਜਾਬ ਸਰਕਾਰ ਦੀ ਬੇਰੁਖ਼ੀ ਅਤੇ ਨਜ਼ਰ ਅੰਦਾਜ਼ੀ ਕਾਰਨ ਅਗਲੇ 6 ਮਹੀਨਿਆਂ ਦੇ ਅੰਦਰ ਉਦਯੋਗਪਤੀ ਆਪਣੇ ਸਨਅਤੀ ਅਦਾਰਿਆਂ ਨੂੰ ਜਿੰਦਰੇ ਲਗਾਉਣ ਲਈ ...

ਪੂਰੀ ਖ਼ਬਰ »

ਬੰਦਾ ਸਿੰਘ ਬਹਾਦਰ ਕਾਲਜ 'ਚ ਪ੍ਰਕਾਸ਼ ਪੁਰਬ ਮਨਾਇਆ

ਫ਼ਤਹਿਗੜ੍ਹ ਸਾਹਿਬ, 14 ਨਵੰਬਰ (ਭੂਸ਼ਨ ਸੂਦ)-ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਫ਼ਤਹਿਗੜ੍ਹ ਸਾਹਿਬ ਵਿਚ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਮਨਾਇਆ ਗਿਆ | ਇਸ ਮੌਕੇ ਕਾਲਜ ਦੇ ਸਟਾਫ਼ ਅਤੇ ਵਿਦਿਆਰਥੀਆਂ ਨੇ ਮਿਲ ਕੇ ਸੰਧਿਆ ਦੇ ਦੀਵਾਨ ...

ਪੂਰੀ ਖ਼ਬਰ »

ਜ਼ਿਲ੍ਹਾ ਕਾਂਗਰਸ ਕਮੇਟੀ ਫ਼ਤਹਿਗੜ੍ਹ ਸਾਹਿਬ ਨੇ ਬਾਲ ਦਿਵਸ ਮਨਾਇਆ

ਫ਼ਤਹਿਗੜ੍ਹ ਸਾਹਿਬ, 14 ਨਵੰਬਰ (ਭੂਸ਼ਨ ਸੂਦ)-ਜ਼ਿਲ੍ਹਾ ਕਾਂਗਰਸ ਕਮੇਟੀ ਫ਼ਤਹਿਗੜ੍ਹ ਸਾਹਿਬ ਵਲੋਂ ਅਸ਼ੋਕਾ ਪਬਲਿਕ ਸਕੂਲ ਸਰਹਿੰਦ ਵਿਖੇ ਆਜ਼ਾਦ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਸਵ: ਜਵਾਹਰ ਲਾਲ ਨਹਿਰੂ ਦਾ ਜਨਮ ਦਿਨ ਜੋ ਕਿ ਪੂਰੇ ਦੇਸ਼ ਵਿਚ ਬਾਲ ਦਿਵਸ ਵਜੋਂ ...

ਪੂਰੀ ਖ਼ਬਰ »

ਸੰਤ ਬਾਬਾ ਰਾਮ ਸਿੰਘ ਗੰਢੂਆਂ ਵਾਲਿਆਂ ਵਲੋਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ

ਫ਼ਤਹਿਗੜ੍ਹ ਸਾਹਿਬ, 14 ਨਵੰਬਰ (ਭੂਸ਼ਨ ਸੂਦ)-ਬ੍ਰਹਮ ਗਿਆਨੀ ਸੰਤ ਬਾਬਾ ਰਾਮ ਸਿੰਘ ਗੰਢੂਆਂ ਵਾਲਿਆਂ ਵਲੋਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਏ ਗਏ | ...

ਪੂਰੀ ਖ਼ਬਰ »

ਝੋਨੇ ਦੀ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨੂੰ ਮਿਲੇਗਾ 2500 ਰੁਪਏ ਪ੍ਰਤੀ ਏਕੜ ਮੁਆਵਜ਼ਾ

ਫ਼ਤਹਿਗੜ੍ਹ ਸਾਹਿਬ, 14 ਨਵੰਬਰ (ਭੂਸ਼ਨ ਸੂਦ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆ ਹਦਾਇਤਾਂ 'ਤੇ ਪੰਜਾਬ ਸਰਕਾਰ ਨੇ ਝੋਨੇ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਾਉਣ ਵਾਲੇ ਕਿਸਾਨਾਂ ਨੂੰ ਪ੍ਰਤੀ ਏਕੜ 2500 ਰੁਪਏ ਮੁਆਵਜ਼ਾ ਦੇਣ ਦਾ ਫ਼ੈਸਲਾ ਕੀਤਾ ਹੈ | ਇਸ ...

ਪੂਰੀ ਖ਼ਬਰ »

ਅਕਾਲ ਅਕੈਡਮੀ ਖਮਾਣੋਂ ਦੇ 550 ਵਿਦਿਆਰਥੀਆਂ ਵਲੋਂ ਨਸ਼ਿਆਂ ਿਖ਼ਲਾਫ਼ ਦੌੜ

ਖਮਾਣੋਂ, 14 ਨਵੰਬਰ (ਮਨਮੋਹਣ ਸਿੰਘ ਕਲੇਰ)-ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਕਾਲ ਅਕੈਡਮੀ ਖਮਾਣੋਂ ਵਲੋਂ ਆਰੰਭੇ ਪ੍ਰੋਗਰਾਮਾਂ ਦੀ ਲੜੀ ਨੂੰ ਅੱਗੇ ਤੋਰਦਿਆਂ ਅੱਜ ਪਿੰਡ ਲਖਣਪੁਰ ਵਿਖੇ ਇਕ ਦੌੜ ਦਾ ਕਰਵਾਈ ਗਈ | ਬਾਲ ...

ਪੂਰੀ ਖ਼ਬਰ »

ਲਾਂਘੇ ਸਬੰਧੀ ਕਾਂਗਰਸ ਹਾਈ ਕਮਾਂਡ ਪਿੰਡ ਪੱਧਰ 'ਤੇ ਕਮੇਟੀਆਂ ਗਠਿਤ ਕਰੇ-ਪੰਧੇਰ

ਖਮਾਣੋਂ, 14 ਨਵੰਬਰ (ਜੋਗਿੰਦਰ ਪਾਲ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਕੱਤਰ ਹਰਬੰਸ ਸਿੰਘ ਪੰਧੇਰ ਨੇ ਕਾਂਗਰਸ ਹਾਈ ਕਮਾਂਡ ਨੂੰ ਅਪੀਲ ਕੀਤੀ ਕਿ ਕਰਤਾਰਪੁਰ ਸਾਹਿਬ ਵਿਖੇ ਸੰਗਤ ਦੇ ਘੱਟ ਗਿਣਤੀ ਵਿਚ ਪਹੁੰਚਣ ਨੂੰ ਮੁੱਖ ਰੱਖਦਿਆਂ ਇਸ ਸਬੰਧੀ ਪੰਜਾਬ ਭਰ ਵਿਚ ...

ਪੂਰੀ ਖ਼ਬਰ »

ਭਗਵੰਤ ਮਾਨ ਦੀ ਹਲਕੇ 'ਚ ਆਮਦ ਨੂੰ ਲੈ ਕੇ ਕੀਤੀ ਵਲੰਟੀਅਰਾਂ ਨਾਲ ਮੀਟਿੰਗ

ਬਸੀ ਪਠਾਣਾਂ, 14 ਨਵੰਬਰ (ਗ.ਸ. ਰੁਪਾਲ)-ਆਮ ਆਦਮੀ ਪਾਰਟੀ ਦੇ ਵਲੰਟੀਅਰਾਂ ਅਤੇ ਆਗੂਆਂ ਦੀ ਇਕ ਮੀਟਿੰਗ ਇੱਥੇ ਹਲਕਾ ਇੰਚਾਰਜ ਰੁਪਿੰਦਰ ਸਿੰਘ ਹੈਪੀ ਦੀ ਅਗਵਾਈ 'ਚ ਹੋਈ | ਮੀਟਿੰਗ ਵਿਚ 'ਆਪ' ਦੇ ਸੂਬਾ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਭਗਵੰਤ ਮਾਨ ਦੀ ਇਸ ਵਿਧਾਨ ਸਭਾ 'ਚ 17 ...

ਪੂਰੀ ਖ਼ਬਰ »

ਬੜੈਚਾਂ 'ਚ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ

ਸਲਾਣਾ, 14 ਨਵੰਬਰ (ਗੁਰਚਰਨ ਸਿੰਘ ਜੰਜੂਆ)-ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਅਵਤਾਰ ਦਿਵਸ ਨੂੰ ਸਮਰਪਿਤ ਪਿੰਡ ਵੜੈਚਾਂ ਵਿਖੇ ਸਮੂਹ ਸੰਗਤ ਦੇ ਉੱਦਮ ਸਦਕਾ ਤਿੰਨ ਦਿਨਾਂ ਸਾਲਾਨਾ ਸਮਾਗਮ ਕਰਵਾਇਆ ਗਿਆ | ਅੰਤਿਮ ਦਿਨ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ...

ਪੂਰੀ ਖ਼ਬਰ »

ਦਾਣਾ ਮੰਡੀ ਖਮਾਣੋਂ 'ਚ ਬਾਸਮਤੀ ਦੀ ਖ਼ਰੀਦ ਸ਼ੁਰੂ

ਖਮਾਣੋਂ, 14 ਨਵੰਬਰ (ਜੋਗਿੰਦਰ ਪਾਲ)-ਦਾਣਾ ਮੰਡੀ ਖਮਾਣੋਂ 'ਚ ਬਾਸਮਤੀ 1121 ਫ਼ਸਲ ਦੀ ਖ਼ਰੀਦ ਸ਼ੁਰੂ ਹੋ ਗਈ | ਪਹਿਲੀ ਢੇਰੀ ਦੀ ਖ਼ਰੀਦ ਕੇ.ਆਰ.ਬੀ.ਐਲ. ਧੂਰੀ ਵਲੋਂ ਭੁੱਲਰ ਟਰੇਡਰਜ਼ ਨਾਮਕ ਦੁਕਾਨ 'ਤੇ ਬਲਦੇਵ ਸਿੰਘ ਪਿੰਡ ਜਟਾਣਾਂ ਨੀਵਾਂ ਦੀ ਢੇਰੀ ਦਾ ਰੇਟ 2950 ਰੁਪਏ ਲਗਾ ਕੇ ...

ਪੂਰੀ ਖ਼ਬਰ »

ਵਿਧਾਇਕ ਜੀ.ਪੀ ਨੇ ਕੀਤਾ ਇੰਟਰਲਾਕ ਸੜਕ ਦਾ ਉਦਘਾਟਨ

ਸੰਘੋਲ, 14 ਨਵੰਬਰ (ਹਰਜੀਤ ਸਿੰਘ ਮਾਵੀ)-ਸੰਘੋਲ 'ਚ ਇੰਟਰਲਾਕ ਸੜਕ ਦਾ ਉਦਘਾਟਨ ਕਰਦਿਆਂ ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ. ਨੇ ਕਿਹਾ ਕਿ ਇਲਾਕੇ 'ਚ ਵਿਕਾਸ 'ਚ ਕੋਈ ਕਮੀ ਨਹੀਂ ਛੱਡੀ ਜਾਵੇਗੀ ਪਿੰਡ ਦੇ ਕੁਝ ਨੌਜਵਾਨਾਂ ਨੇ ਵਿਧਾਇਕ ਨੂੰ ਪਿੰਡ ਦੇ ਕੁਝ ਅਧੂਰੇ ਪਏ ਵਿਕਾਸ ...

ਪੂਰੀ ਖ਼ਬਰ »

105ਵਾਂ ਵਿਸ਼ਾਲ ਖ਼ੂਨਦਾਨ ਕੈਂਪ 16 ਨੂੰ -ਸ਼ੇਰ ਸਿੰਘ

ਫ਼ਤਹਿਗੜ੍ਹ ਸਾਹਿਬ, 14 ਨਵੰਬਰ (ਭੂਸ਼ਨ ਸੂਦ)-ਬਾਬਾ ਮੋਤੀ ਰਾਮ ਮਹਿਰਾ ਖ਼ੂਨਦਾਨ ਸੋਸਾਇਟੀ (ਰਜਿ) ਫ਼ਤਹਿਗੜ੍ਹ ਸਾਹਿਬ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੂਰਬ ਨੂੰ ਸਮਰਪਿਤ ਵਿਸ਼ਾਲ ਖ਼ੂਨਦਾਨ ਕੈਂਪ 16 ਨਵੰਬਰ ਨੂੰ ਗੁਰਦੁਆਰਾ ਫ਼ਤਹਿਗੜ੍ਹ ...

ਪੂਰੀ ਖ਼ਬਰ »

ਬਸੀ ਪਠਾਣਾਂ ਦੀ ਅਨਾਜ ਮੰਡੀ (ਅੰਦਰਲੀ) ਨੂੰ ਪੱਕਾ ਕਰਨ ਦਾ ਕੰਮ ਸ਼ੁਰੂ

ਬਸੀ ਪਠਾਣਾਂ, 14 ਨਵੰਬਰ (ਗ.ਸ. ਰੁਪਾਲ, ਗੌਤਮ)-ਹਲਕਾ ਵਿਧਾਨਕਾਰ ਗੁਰਪ੍ਰੀਤ ਸਿੰਘ ਦੀ ਧਰਮ ਪਤਨੀ ਗੁਰਪ੍ਰੀਤ ਕੌਰ ਨੇ ਅੱਜ ਇੱਥੋਂ ਦੀ ਪੁਰਾਣੀ ਅਨਾਜ ਮੰਡੀ ਨੂੰ ਇੰਟਰਲਾਕ ਟਾਈਲਾਂ ਨਾਲ ਪੱਕਾ ਕਰਨ ਦਾ ਕੰਗ ਸ਼ੁਰੂ ਕਰਵਾਇਆ | ਇਸ ਮੌਕੇ ਉਨ੍ਹਾਂ ਦੱਸਿਆ ਕਿ ਇਸ ਕੰਮ 'ਤੇ 2 ...

ਪੂਰੀ ਖ਼ਬਰ »

ਸੰਘੋਲ ਦਾ ਮੁੱਢਲਾ ਸਿਹਤ ਕੇਂਦਰ ਖ਼ੁਦ ਬਿਮਾਰ

ਇਸ ਮੌਕੇ ਪਿੰਡ ਸੰਘੋਲ ਦੇ ਇਕ ਨੌਜਵਾਨ ਨੇ ਸਰਕਾਰੀ ਹਸਪਤਾਲ ਸੰਘੋਲ ਦੀ ਖਸਤਾ ਹਾਲਤ ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ ਅੱਗੇ ਬਿਆਨ ਕਰਦਿਆਂ ਦੱਸਿਆ ਕਿ ਉਹ ਆਪਣੇ ਬਜ਼ੁਰਗ ਦਾ ਇਲਾਜ ਕਰਵਾਉਣ ਲਈ ਸਰਕਾਰੀ ਹਸਪਤਾਲ ਸੰਘੋਲ ਗਏ ਸਨ ਗਏ ਸਨ ਪ੍ਰੰਤੂ ਜਿਵੇਂ ਹੀ ਹਸਪਤਾਲ 'ਚ ...

ਪੂਰੀ ਖ਼ਬਰ »

ਐਸ. ਵੀ. ਐਮ. ਖਮਾਣੋਂ ਵਿਖੇ 'ਬਾਲ ਦਿਵਸ' ਮਨਾਇਆ

ਖਮਾਣੋਂ, 14 ਨਵੰਬਰ (ਜੋਗਿੰਦਰ ਪਾਲ)-ਸਰਵਹਿੱਤਕਾਰੀ ਵਿੱਦਿਆ ਮੰਦਰ, ਖਮਾਣੋਂ ਵਿਖੇ 'ਬਾਲ ਦਿਵਸ' ਉਤਸ਼ਾਹ ਨਾਲ ਮਨਾਇਆ ਗਿਆ ਤੇ ਇਸ ਮੌਕੇ ਵੱਖ-ਵੱਖ ਤਰ੍ਹਾਂ ਦੀਆਂ ਗਤੀਵਿਧੀਆਂ ਕਰਵਾਈਆਂ ਗਈਆਂ | ਪ੍ਰਾਰਥਨਾ ਸਭਾ ਵਿਚ ਪੰਡਿਤ ਜਵਾਹਰ ਲਾਲ ਨਹਿਰੂ ਦੇ ਜੀਵਨ ਤੇ ਭਾਸ਼ਣ ...

ਪੂਰੀ ਖ਼ਬਰ »

550ਵਾਂ ਪ੍ਰਕਾਸ਼ ਪੁਰਬ ਉਤਸ਼ਾਹ ਨਾਲ ਮਨਾਇਆ

ਖਮਾਣੋਂ, 14 ਨਵੰਬਰ (ਜੋਗਿੰਦਰ ਪਾਲ)-ਨਜ਼ਦੀਕੀ ਪਿੰਡ ਖੇੜੀ ਨੌਧ ਸਿੰਘ ਦੇ ਗੁਰਦੁਆਰਾ ਕਲਗੀਧਰ ਸਾਹਿਬ ਵਿਖੇ ਨਗਰ ਨਿਵਾਸੀਆਾ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਗੁਰਦੁਆਰਾ ਸਾਹਿਬ ਵਿਖੇ ਰਖਾਏ ਸ੍ਰੀ ...

ਪੂਰੀ ਖ਼ਬਰ »

ਲਾਂਘੇ ਸਬੰਧੀ ਕਾਂਗਰਸ ਹਾਈ ਕਮਾਂਡ ਪਿੰਡ ਪੱਧਰ 'ਤੇ ਕਮੇਟੀਆਂ ਗਠਿਤ ਕਰੇ-ਪੰਧੇਰ

ਖਮਾਣੋਂ, 14 ਨਵੰਬਰ (ਜੋਗਿੰਦਰ ਪਾਲ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਕੱਤਰ ਹਰਬੰਸ ਸਿੰਘ ਪੰਧੇਰ ਨੇ ਕਾਂਗਰਸ ਹਾਈ ਕਮਾਂਡ ਨੂੰ ਅਪੀਲ ਕੀਤੀ ਕਿ ਕਰਤਾਰਪੁਰ ਸਾਹਿਬ ਵਿਖੇ ਸੰਗਤ ਦੇ ਘੱਟ ਗਿਣਤੀ ਵਿਚ ਪਹੁੰਚਣ ਨੂੰ ਮੁੱਖ ਰੱਖਦਿਆਂ ਇਸ ਸਬੰਧੀ ਪੰਜਾਬ ਭਰ ਵਿਚ ...

ਪੂਰੀ ਖ਼ਬਰ »

ਮਛਰਾਏ ਖ਼ੁਰਦ 'ਚੋਂ ਗੰਦਗੀ ਦੇ ਢੇਰ ਚੁਕਵਾਏ ਜਾਣ ਦੀ ਮੰਗ

ਸਲਾਣਾ, 14 ਨਵੰਬਰ (ਗੁਰਚਰਨ ਸਿੰਘ ਜੰਜੂਆ)-ਬਲਾਕ ਅਮਲੋਹ ਦੇ ਪਿੰਡ ਮਛਰਾਏ ਖ਼ੁਰਦ ਦੇ ਸਮਾਜ ਸੇਵੀ ਪਰਗਟ ਸਿੰਘ ਬੜਿੰਗ ਨੇ ਮੁੱਖ ਮੰਤਰੀ ਪੰਜਾਬ, ਡਿਪਟੀ ਕਮਿਸ਼ਨਰ ਫ਼ਤਹਿਗੜ੍ਹ ਅਤੇ ਹੋਰ ਉੱਚ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਦਰਖ਼ਾਸਤਾਂ ਭੇਜ ਕੇ ਦੋਸ਼ ਲਗਾਇਆ ਹੈ ਕਿ ...

ਪੂਰੀ ਖ਼ਬਰ »

ਸ਼ਹਿਜ਼ਾਦਪੁਰ 'ਚ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ

ਨੋਗਾਵਾਂ, 14 ਨਵੰਬਰ (ਰਵਿੰਦਰ ਮੌਦਗਿਲ)-ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਕਰਵਾਏ ਜਾ ਰਹੇ ਧਾਰਮਿਕ ਸਮਾਗਮ ਪਿੰਡ ਸ਼ਹਿਜ਼ਾਦਪੁਰ ਵਿਚ ਅੱਜ ਵੀ ਜਾਰੀ ਰਹੇ | ਸਰਪੰਚ ਬਲਜਿੰਦਰ ਸਿੰਘ ਨੇ ਦੱਸਿਆ ਕਿ ਅੱਜ ਨਗਰ ਵਾਸੀਆਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX