ਤਾਜਾ ਖ਼ਬਰਾਂ


ਕਬੱਡੀ ਕੱਪ : ਦੂਜੇ ਸੈਮੀ ਫਾਈਨਲ 'ਚ ਭਾਰਤ ਨੇ ਯੂ. ਐੱਸ. ਏ. ਨੂੰ ਹਰਾ ਕੇ ਫਾਈਨਲ 'ਚ ਬਣਾਈ ਥਾਂ
. . .  6 minutes ago
ਔਰਤਾਂ ਪ੍ਰਤੀ ਵਧਦੇ ਅਪਰਾਧਾਂ ਦੇ ਮੱਦੇਨਜ਼ਰ ਆਪਣਾ ਜਨਮ ਦਿਨ ਨਹੀਂ ਮਨਾਉਣਗੇ ਸੋਨੀਆ ਗਾਂਧੀ
. . .  12 minutes ago
ਨਵੀਂ ਦਿੱਲੀ, 8 ਦਸੰਬਰ- ਦੇਸ਼ ਭਰ 'ਚ ਔਰਤਾਂ ਪ੍ਰਤੀ ਵਧਦੇ ਅਪਰਾਧਾਂ ਦੇ ਮੱਦੇਨਜ਼ਰ ਕਾਂਗਰਸ ਦੇ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ...
ਵਿਅਕਤੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  21 minutes ago
ਗੁਰੂਹਰਸਹਾਏ, 8 ਦਸੰਬਰ (ਹਰਚਰਨ ਸਿੰਘ ਸੰਧੂ)- ਪਿੰਡ ਕੜਮਾ ਦੇ ਇੱਕ ਵਿਅਕਤੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕੀਤੇ ਜਾਣ ਖ਼ਬਰ ਪ੍ਰਾਪਤ ਹੋਈ ਹੈ। ਮ੍ਰਿਤਕ ਦੀ ਪਹਿਚਾਣ 40 ਸਾਲਾ ਰਿੰਕੂ...
ਦਿੱਲੀ : ਅੱਗ ਲੱਗਣ ਵਾਲੀ ਇਮਾਰਤ 'ਚ ਇੱਕ ਵੀ ਫਾਇਰ ਸੇਫ਼ਟੀ ਉਪਕਰਨ ਨਹੀਂ ਸੀ
. . .  47 minutes ago
ਨਵੀਂ ਦਿੱਲੀ, 8 ਦਸੰਬਰ- ਦਿੱਲੀ ਫਾਇਰ ਸਰਵਿਸ (ਡੀ. ਐੱਫ. ਐੱਸ.) ਦੇ ਚੀਫ਼ ਫਾਇਰ ਅਫ਼ਸਰ ਅਤੁਲ ਗਰਗ ਨੇ ਅਨਾਜ ਮੰਡੀ ਇਲਾਕੇ 'ਚ ਅੱਜ ਸਵੇਰੇ ਵਾਪਰੀ ਅੱਗ ਲੱਗਣ ਦੀ ਘਟਨਾ 'ਤੇ ਕਿਹਾ ਕਿ...
ਦਿੱਲੀ ਅਗਨੀਕਾਂਡ 'ਚ ਮਾਰੇ ਗਏ ਬਿਹਾਰ ਦੇ ਲੋਕਾਂ ਦੇ ਪਰਿਵਾਰਾਂ ਲਈ ਨਿਤਿਸ਼ ਵਲੋਂ ਮੁਆਵਜ਼ੇ ਦਾ ਐਲਾਨ
. . .  about 1 hour ago
ਪਟਨਾ, 8 ਦਸੰਬਰ- ਰਾਜਧਾਨੀ ਦਿੱਲੀ 'ਚ ਇੱਕ ਫੈਕਟਰੀ 'ਚ ਲੱਗੀ ਅੱਗ ਕਾਰਨ ਮਾਰੇ ਗਏ ਬਿਹਾਰ ਦੇ ਲੋਕਾਂ ਦੇ ਪਰਿਵਾਰਾਂ ਲਈ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਮੁਆਵਜ਼ੇ ਦਾ ਐਲਾਨ...
ਦਿੱਲੀ ਅਗਨੀਕਾਂਡ ਦੀ ਜਾਂਚ ਹੋਣੀ ਚਾਹੀਦੀ ਹੈ- ਗੌਤਮ ਗੰਭੀਰ
. . .  about 1 hour ago
ਨਵੀਂ ਦਿੱਲੀ, 8 ਦਸੰਬਰ- ਭਾਜਪਾ ਦੇ ਸੰਸਦ ਮੈਂਬਰ ਗੌਤਮ ਗੰਭੀਰ ਨੇ ਦਿੱਲੀ ਅਗਨੀਕਾਂਡ 'ਤੇ ਕਿਹਾ ਹੈ ਕਿ ਮੈਂ ਇਸ 'ਤੇ ਰਾਜਨੀਤੀ ਨਹੀਂ ਕਰਨਾ ਚਾਹੁੰਦਾ ਹਾਂ। ਉਨ੍ਹਾਂ ਕਿਹਾ ਕਿ...
ਕਬੱਡੀ ਕੱਪ : ਪਹਿਲੇ ਸੈਮੀ ਫਾਈਨਲ ਮੁਕਾਬਲੇ 'ਚ ਕੈਨੇਡਾ ਨੇ ਇੰਗਲੈਂਡ ਨੂੰ ਹਰਾ ਕੇ ਫਾਈਨਲ 'ਚ ਕੀਤਾ ਪ੍ਰਵੇਸ਼
. . .  about 1 hour ago
ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਬੱਡੀ ਕੱਪ ਦੇ ਸੈਮੀ ਫਾਈਨਲ ਮੁਕਾਬਲੇ ਸ਼ੁਰੂ
. . .  about 1 hour ago
ਸ੍ਰੀ ਅਨੰਦਪੁਰ ਸਾਹਿਬ, 8 ਦਸੰਬਰ (ਨਿੱਕੂਵਾਲ, ਕਰਨੈਲ ਸਿੰਘ)- ਖ਼ਾਲਸਾ ਪੰਥ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਦੇ ਇਤਿਹਾਸਕ ਚਰਨ ਗੰਗਾ ਸਟੇਡੀਅਮ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ...
ਨਾਭਾ 'ਚ ਪੁਲਿਸ ਨੇ ਬਰਾਮਦ ਕੀਤੇ ਸਹਿਕਾਰੀ ਬੈਂਕ 'ਚ ਲਾਏ ਪੋਸਤ ਦੇ ਬੂਟੇ
. . .  about 2 hours ago
ਨਾਭਾ, 8 ਦਸੰਬਰ (ਕਰਮਜੀਤ ਸਿੰਘ)- ਕੈਪਟਨ ਸਰਕਾਰ ਨੇ ਨਸ਼ਿਆਂ ਵਿਰੁੱਧ ਸਖ਼ਤ ਮੁਹਿੰਮ ਵਿੱਢੀ ਹੋਈ ਹੈ ਪਰ ਇਸ ਸਭ ਤੋਂ ਬੇਖ਼ੌਫ਼ ਕਰਮਚਾਰੀ ਪੰਜਾਬ ਸਰਕਾਰ ਦੇ ਅਦਾਰਿਆਂ 'ਚ...
ਦਿੱਲੀ ਅਗਨੀਕਾਂਡ ਦੇ ਪੀੜਤਾਂ ਲਈ ਪੀ. ਐੱਮ. ਓ. ਵਲੋਂ ਮੁਆਵਜ਼ੇ ਦਾ ਐਲਾਨ
. . .  about 2 hours ago
ਨਵੀਂ ਦਿੱਲੀ, 8 ਦਸੰਬਰ- ਪ੍ਰਧਾਨ ਮੰਤਰੀ ਦਫ਼ਤਰ (ਪੀ. ਐੱਮ. ਓ.) ਵਲੋਂ ਦਿੱਲੀ ਅਗਨੀਕਾਂਡ ਦੇ ਮ੍ਰਿਤਕਾਂ ਦੇ ਪਰਿਵਾਰਾਂ ਅਤੇ ਜ਼ਖ਼ਮੀਆਂ ਲਈ ਮੁਆਵਜ਼ੇ ਦਾ ਐਲਾਨ ਕੀਤਾ ਗਿਆ ਹੈ। ਪੀ. ਐੱਮ. ਓ. ਵਲੋਂ ਜਾਰੀ ਬਿਆਨ...
ਅੱਗ ਹਾਦਸੇ 'ਚ ਜ਼ਖ਼ਮੀ ਹੋਏ ਲੋਕਾਂ ਦਾ ਹਾਲ ਜਾਣਨ ਲਈ ਹਸਪਤਾਲ 'ਚ ਪਹੁੰਚੇ ਕੇਜਰੀਵਾਲ
. . .  about 2 hours ago
ਨਵੀਂ ਦਿੱਲੀ, 8 ਦਸੰਬਰ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਨਾਜ ਮੰਡੀ ਇਲਾਕੇ 'ਚ ਫੈਕਟਰੀ 'ਚ ਅੱਗ ਲੱਗਣ ਕਾਰਨ ਜ਼ਖ਼ਮੀ ਹੋਏ ਲੋਕਾਂ ਦਾ ਹਾਲ ਜਾਣਨ ਲਈ ਲੋਕ ਨਾਇਕ ਹਸਪਤਾਲ...
ਅਕਾਲੀ ਆਗੂਆਂ ਨੇ ਗੁ. ਹਾਜੀਰਤਨ ਸਾਹਿਬ ਵਿਖੇ ਅਰਦਾਸ ਕਰਕੇ ਮਨਾਇਆ ਸ. ਪ੍ਰਕਾਸ਼ ਸਿੰਘ ਬਾਦਲ ਦਾ ਜਨਮ ਦਿਨ
. . .  about 3 hours ago
ਬਠਿੰਡਾ, 8 ਦਸੰਬਰ (ਨਾਇਬ ਸਿੱਧੂ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਸਰਪ੍ਰਸਤ ਸ. ਪ੍ਰਕਾਸ਼ ਸਿੰਘ ਬਾਦਲ ਦਾ ਅੱਜ 93ਵਾਂ ਜਨਮ ਦਿਨ ਪਾਰਟੀ ਦੀ ਬਠਿੰਡਾ ਲੀਡਰਸ਼ਿਪ ਵਲੋਂ ਗੁਰਦੁਆਰਾ ਸਾਹਿਬ ਹਾਜੀਰਤਨ...
ਦਿੱਲੀ ਅੱਗ ਹਾਦਸਾ : ਕੇਜਰੀਵਾਲ ਵਲੋਂ ਮੈਜਿਸਟ੍ਰੇਟ ਜਾਂਚ ਦੇ ਨਿਰਦੇਸ਼, ਮ੍ਰਿਤਕਾਂ ਦੇ ਪਰਿਵਾਰਾਂ ਲਈ ਮੁਆਵਜ਼ੇ ਦਾ ਐਲਾਨ
. . .  about 3 hours ago
ਨਵੀਂ ਦਿੱਲੀ, 8 ਦਸੰਬਰ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਨੇ ਅਨਾਜ ਮੰਡੀ 'ਚ ਫੈਕਟਰੀ 'ਚ ਅੱਗ ਲੱਗਣ ਵਾਲੀ ਥਾਂ ਦਾ ਦੌਰਾ ਕੀਤਾ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ...
ਦਿੱਲੀ ਅਗਨੀਕਾਂਡ 'ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਲਈ ਭਾਜਪਾ ਵਲੋਂ ਮੁਆਵਜ਼ੇ ਦਾ ਐਲਾਨ
. . .  about 3 hours ago
ਨਵੀਂ ਦਿੱਲੀ, 8 ਦਸੰਬਰ- ਉੱਤਰੀ-ਪੂਰਬੀ ਦਿੱਲੀ ਤੋਂ ਭਾਜਪਾ ਦੇ ਸੰਸਦ ਮੈਂਬਰ ਮਨੋਜ ਤਿਵਾੜੀ ਨੇ ਅਨਾਜ ਮੰਡੀ 'ਚ ਅੱਗ ਲੱਗਣ ਵਾਲੀ ਥਾਂ ਦਾ ਦੌਰਾ ਕੀਤਾ। ਇਸ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ...
ਦਿੱਲੀ ਅਗਨੀਕਾਂਡ : ਦਮ ਘੁੱਟਣ ਕਾਰਨ ਹੋਈ ਵਧੇਰੇ ਲੋਕਾਂ ਦੀ ਮੌਤ
. . .  about 4 hours ago
ਨਵੀਂ ਦਿੱਲੀ, 8 ਦਸੰਬਰ- ਰਾਜਧਾਨੀ ਦਿੱਲੀ ਦੀ ਅਨਾਜ ਮੰਡੀ 'ਚ ਫੈਕਟਰੀ 'ਚ ਲੱਗੀ ਅੱਗ ਕਾਰਨ ਜ਼ਖ਼ਮੀ ਹੋਏ ਕਈ ਲੋਕਾਂ ਨੂੰ ਲੋਕ ਨਾਇਕ ਹਸਪਤਾਲ 'ਚ ਦਾਖ਼ਲ ਕਰਾਇਆ ਗਿਆ ਹੈ। ਇਸ ਸੰਬੰਧੀ...
ਦਿੱਲੀ 'ਚ ਹਾਦਸੇ ਵਾਲੀ ਥਾਂ 'ਤੇ ਪਹੁੰਚੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ
. . .  about 4 hours ago
ਦਿੱਲੀ ਅਗਨੀਕਾਂਡ 'ਤੇ ਰਾਹੁਲ ਗਾਂਧੀ ਨੇ ਜਤਾਇਆ ਦੁੱਖ
. . .  about 4 hours ago
ਦਿੱਲੀ ਅਗਨੀਕਾਂਡ 'ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਦੁੱਖ ਦਾ ਪ੍ਰਗਟਾਵਾ
. . .  about 4 hours ago
ਦਿੱਲੀ ਅਗਨੀਕਾਂਡ : ਹਾਦਸੇ ਵਾਲੇ ਥਾਂ 'ਤੇ ਪਹੁੰਚੀ ਐੱਨ. ਡੀ. ਆਰ. ਐੱਫ
. . .  1 minute ago
ਦਿੱਲੀ ਅਗਨੀਕਾਂਡ 'ਚ ਮੌਤਾਂ ਦਾ ਅੰਕੜਾ ਵੱਧ ਕੇ ਹੋਇਆ 43
. . .  about 5 hours ago
ਦਿੱਲੀ ਅਗਨੀਕਾਂਡ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਤਾਇਆ ਦੁੱਖ
. . .  about 5 hours ago
ਦਿੱਲੀ ਅਗਨੀਕਾਂਡ 'ਚ ਹੁਣ ਤੱਕ 35 ਲੋਕਾਂ ਦੀ ਮੌਤ
. . .  about 6 hours ago
ਦਿੱਲੀ: ਝਾਂਸੀ ਰੋਡ 'ਤੇ 4 ਮੰਜ਼ਿਲਾਂ ਇਮਾਰਤ ਨੂੰ ਅੱਗ ਲੱਗਣ ਕਾਰਨ 32 ਲੋਕਾਂ ਦੀ ਮੌਤ
. . .  about 6 hours ago
ਚੀਨ 'ਚ ਟਰੱਕ ਪਲਟਣ ਕਾਰਨ ਸੱਤ ਲੋਕਾਂ ਦੀ 7 ਮੌਤ, ਦੋ ਜ਼ਖਮੀ
. . .  about 6 hours ago
ਦਿੱਲੀ : ਰਾਣੀ ਝਾਂਸੀ ਰੋਡ 'ਤੇ ਅਨਾਜ ਮੰਡੀ ਦੇ ਇਕ ਘਰ 'ਚ ਲੱਗੀ ਭਿਆਨਕ ਅੱਗ
. . .  about 6 hours ago
ਅੱਜ ਹੋਵੇਗਾ ਉਨਾਓ ਦੀ 'ਬਹਾਦਰ ਧੀ' ਦਾ ਅੰਤਿਮ ਸਸਕਾਰ
. . .  about 7 hours ago
ਅੱਜ ਦਾ ਵਿਚਾਰ
. . .  about 7 hours ago
ਨਵੀਂ ਦਿੱਲੀ : ਲਾਹੌਰ 'ਚ ਧਮਾਕਾ ਇਕ ਦੀ ਮੌਤ , ਕਈ ਜ਼ਖ਼ਮੀ
. . .  1 day ago
ਨਵੀਂ ਦਿੱਲੀ : ਉਨਾਓ ਪੁੱਜੀ ਜਬਰ ਜਨਾਹ ਪੀੜਤਾ ਦੀ ਮ੍ਰਿਤਕ ਦੇਹ
. . .  1 day ago
ਪਾਵਰ ਕਾਮ ਦੇ ਲਾਈਨਮੈਨ ਦੀ ਕਰੰਟ ਲੱਗਣ ਕਾਰਨ ਮੌਤ
. . .  1 day ago
ਘਿਣਾਉਣੇ ਅਪਰਾਧਾਂ ਲਈ ਬਦਲਿਆ ਜਾਵੇ ਕਾਨੂੰਨ - ਹੈਦਰਾਬਾਦ ਸਮੂਹਿਕ ਜਬਰ ਜਨਾਹ ਪੀੜਤ ਦੀ ਭੈਣ
. . .  1 day ago
ਇਨਸਾਫ਼ ਬਦਲਾ ਬਣ ਜਾਵੇ ਤਾਂ ਆਪਣਾ ਚਰਿੱਤਰ ਗੁਆ ਦਿੰਦਾ ਹੈ- ਚੀਫ਼ ਜਸਟਿਸ
. . .  1 day ago
ਦਿੱਲੀ 'ਚ ਜਬਰ ਜਨਾਹ ਦੀਆਂ ਵਾਰਦਾਤਾਂ ਖਿਲਾਫ ਲੋਕਾਂ ਦਾ ਜੋਰਦਾਰ ਪ੍ਰਦਰਸ਼ਨ, ਪੁਲਿਸ ਨੇ ਮਾਰੀਆਂ ਪਾਣੀ ਦੀਆਂ ਬੁਛਾੜਾਂ
. . .  1 day ago
ਉਨਾਓ ਪੀੜਤਾ ਦੇ ਪਰਿਵਾਰ ਨੂੰ 25 ਲੱਖ ਰੁਪਏ ਦੇ ਮੁਆਵਜ਼ੇ ਦਾ ਐਲਾਨ
. . .  1 day ago
ਸੌਰਵ ਖੁੱਲਰ ਜ਼ਿਲ੍ਹਾ ਯੂਥ ਕਾਂਗਰਸ ਕਪੂਰਥਲਾ ਦੇ ਬਣੇ ਪ੍ਰਧਾਨ
. . .  1 day ago
ਲੁੱਟ ਖੋਹ ਦਾ ਸ਼ਿਕਾਰ ਹੋਈ ਸਕੂਲ ਮੁਖੀ ਦੀ ਹੋਈ ਮੌਤ
. . .  1 day ago
ਗੁਰਸੇਵਕ ਸਿੰਘ ਗੈਵੀ ਲੋਪੋਕੇ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਉਪ ਪ੍ਰਧਾਨ ਬਣੇ
. . .  1 day ago
ਤਰਨਤਾਰਨ : ਯੂਥ ਕਾਂਗਰਸ ਦੀਆਂ ਚੋਣਾਂ 'ਚ ਯੋਧਵੀਰ ਸਿੰਘ ਬਣੇ ਜ਼ਿਲ੍ਹੇ ਦੇ ਵਾਈਸ ਪ੍ਰਧਾਨ
. . .  1 day ago
ਹਲਕਾ ਭੁਲੱਥ ਤੋਂ ਯੂਥ ਕਾਂਗਰਸ ਦੀ ਚੋਣ 'ਚ ਐਡਵੋਕੇਟ ਘੁੰਮਣ 35 ਵੋਟਾਂ ਨਾਲ ਜਿੱਤੇ
. . .  1 day ago
ਯੂਥ ਕਾਂਗਰਸ ਚੋਣਾਂ : ਤੋਸ਼ਿਤ ਮਹਾਜਨ ਬਣੇ ਜ਼ਿਲ੍ਹਾ ਪਠਾਨਕੋਟ ਦੇ ਯੂਥ ਵਿੰਗ ਜ਼ਿਲ੍ਹਾ ਪ੍ਰਧਾਨ
. . .  1 day ago
ਅੱਪਰਬਾਰੀ ਦੁਆਬ ਨਹਿਰ 'ਚੋਂ ਮਿਲੀ ਸਾੜੇ ਗਏ ਡਰੋਨ ਦੀ ਮੋਟਰ
. . .  1 day ago
ਬਲਵੀਰ ਸਿੰਘ ਢਿੱਲੋਂ ਨੇ ਯੂਥ ਕਾਂਗਰਸ ਪ੍ਰਧਾਨ ਹਲਕਾ ਗੜ੍ਹਸ਼ੰਕਰ ਦੀ ਚੋਣ ਜਿੱਤੀ
. . .  1 day ago
ਯੂਥ ਕਾਂਗਰਸ ਦੀਆਂ ਚੋਣਾਂ 'ਚ ਸੰਗਰੂਰ ਜ਼ਿਲ੍ਹੇ 'ਚ ਬਾਜਵਾ ਅਤੇ ਹਲਕੇ 'ਚ ਕਾਂਗੜਾ ਪਰਿਵਾਰ ਪਿਆ ਭਾਰੂ
. . .  about 1 hour ago
ਯੂਥ ਕਾਂਗਰਸ ਚੋਣਾਂ : ਗੁਰੂਹਰਸਹਾਏ ਤੋਂ ਤੀਜੀ ਵਾਰ ਹਲਕਾ ਪ੍ਰਧਾਨ ਬਣੇ ਵਿੱਕੀ ਸਿੱਧੂ
. . .  about 1 hour ago
ਬੰਦੂਕ ਦੀ ਨੋਕ 'ਤੇ ਬੈਂਕ 'ਚੋਂ ਲੱਖਾਂ ਦੀ ਨਕਦੀ ਲੁੱਟ ਕੇ ਫ਼ਰਾਰ ਹੋਏ ਲੁਟੇਰੇ
. . .  about 1 hour ago
ਬਲਜੀਤ ਸਿੰਘ ਪਾਹੜਾ ਬਣੇ ਗੁਰਦਾਸਪੁਰ ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ
. . .  about 1 hour ago
ਅਮਿਤ ਤਿਵਾੜੀ ਖੰਨਾ ਜ਼ਿਲ੍ਹਾ ਅਤੇ ਅੰਕਿਤ ਸ਼ਰਮਾ ਖੰਨਾ ਵਿਧਾਨ ਸਭਾ ਯੂਥ ਕਾਂਗਰਸ ਦੇ ਪ੍ਰਧਾਨ ਬਣੇ
. . .  10 minutes ago
ਫ਼ਰੀਦਕੋਟ ਵਿਖੇ ਜਿਨਸੀ ਸ਼ੋਸ਼ਣ ਦੀ ਪੀੜਤ ਮਹਿਲਾ ਡਾਕਟਰ 'ਤੇ ਪੁਲਿਸ ਨੇ ਵਰ੍ਹਾਈਆਂ ਡਾਂਗਾਂ, ਜ਼ਖ਼ਮੀ
. . .  37 minutes ago
ਵਧੀਆਂ ਕੀਮਤਾਂ ਨੂੰ ਲੈ ਕੇ 'ਆਪ' ਵਲੋਂ ਗਲਾਂ 'ਚ ਪਿਆਜ਼ਾਂ ਦੇ ਹਾਰ ਪਾ ਕੇ ਪ੍ਰਦਰਸ਼ਨ
. . .  43 minutes ago
ਗੰਭੀਰ ਰੂਪ 'ਚ ਸੜਨ ਕਾਰਨ ਹੋਈ ਉਨਾਓ ਜਬਰ ਜਨਾਹ ਪੀੜਤਾ ਦੀ ਮੌਤ- ਸਫਦਰਜੰਗ ਹਸਪਤਾਲ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 30 ਕੱਤਕ ਸੰਮਤ 551
ਿਵਚਾਰ ਪ੍ਰਵਾਹ: ਨੈਤਿਕਤਾ ਸਾਡੇ ਸਾਰਿਆਂ ਲਈ ਸਰਵੋਤਮ ਅਹਿਮੀਅਤ ਰੱਖਦੀ ਹੈ। -ਚਾਰਲਜ਼ ਡਿਕਨਜ਼

ਗੁਰਦਾਸਪੁਰ / ਬਟਾਲਾ / ਪਠਾਨਕੋਟ

ਬਾਬਾ ਅਮਰੀਕ ਸਿੰਘ ਕਾਰ ਸੇਵਾ ਨਿੱਕੇ ਘੁੰਮਣਾਂ ਵਾਲਿਆਂ ਵਲੋਂ ਡੇਰਾ ਬਾਬਾ ਨਾਨਕ ਵਿਖੇ ਲਗਾਏ ਲੰਗਰਾਂ ਦੀ 8ਵੇਂ ਦਿਨ ਕੀਤੀ ਸਮਾਪਤੀ

ਬਟਾਲਾ, 14 ਨਵੰਬਰ (ਕਾਹਲੋਂ)-ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਸਾਲਾ ਪ੍ਰਕਾਸ਼ ਪੁਰਬ ਨੂੰ ਪੂਰੀ ਦੁਨੀਆਂ ਵਿਚ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਪ੍ਰਕਾਸ਼ ਪੁਰਬ ਦੇ ਸਮੇਂ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਵੀ ਖੋਲਿ੍ਹਆ ਗਿਆ | ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਲਈ ਡੇਰਾ ਬਾਬਾ ਨਾਨਕ ਲਗਾਤਾਰ ਪ੍ਰੋਗਰਾਮ ਚਲਦੇ ਰਹੇ, ਜਿਸ ਦੇ ਤਹਿਤ ਬਾਬਾ ਅਮਰੀਕ ਸਿੰਘ ਕਾਰ ਸੇਵਾ ਨਿੱਕੇ ਘੁੰਮਣਾਂ ਵਾਲਿਆਂ ਨੇ 5 ਨਵੰਬਰ ਤੋਂ ਡੇਰਾ ਬਾਬਾ ਨਾਨਕ ਨੇੜੇ ਹਰੂਵਾਲ ਵਿਖੇ ਬਹੁਤ ਵਧੀਆ ਲੰਗਰ ਦਾ ਪ੍ਰਬੰਧ ਕੀਤਾ ਗਿਆ | ਇਸ ਸਬੰਧੀ ਬਾਬਾ ਅਮਰੀਕ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਬਹੁਤ ਜਿਆਦਾ ਖੁਸ਼ੀ ਹੈ ਕਿ ਉਸ ਵਾਹਿਗੁਰੂ ਨੇ ਸੰਗਤਾਂ ਦੀ ਅਰਦਾਸ ਨੂੰ ਕਬੂਲਿਆ ਹੈ ਅਤੇ 72 ਵਰਿ੍ਹਆਂ ਦੇ ਬਾਅਦ ਇਹ ਲਾਂਘਾ ਖੁੱਲਿ੍ਹਆ ਹੈ | ਲਾਂਘਾ ਖੁੱਲ੍ਹਣ ਦੇ ਨਾਲ ਲੱਖਾਂ ਹੀ ਸੰਗਤਾਂ ਸ੍ਰੀ ਕਰਤਾਰਪੁਰ ਸਾਹਿਬ ਨਤਮਸਤਕ ਹੋਣਗੀਆਂ | ਉਨ੍ਹਾਂ ਦੱਸਿਆ ਕਿ ਸੰਗਤਾਂ 4 ਨਵੰਬਰ ਤੋਂ ਡੇਰਾ ਬਾਬਾ ਨਾਨਕ ਦੀ ਧਰਤੀ 'ਤੇ ਆਉਣੀਆਂ ਸ਼ੁਰੂ ਹੋ ਗਈਆਂ ਸਨ, ਜਿਸ ਦੇ ਤਹਿਤ ਉਨ੍ਹਾਂ ਦੀ ਗੁਰਦੁਆਰਾ ਤਪ ਅਸਥਾਨ ਸੰਤ ਬਾਬਾ ਹਜ਼ਾਰਾ ਸਿੰਘ ਜੀ ਨਿੱਕੇ ਘੁੰਮਣਾਂ ਦੀ ਸੰਪਰਦਾਇ ਵਲੋਂ ਲੰਗਰ ਲਗਾਏ ਗਏ ਅਤੇ ਇਹ ਲੰਗਰ ਨਿਰੰਤਰ 8 ਦਿਨ ਚਲਦੇ ਰਹੇ | ਉਨ੍ਹਾਂ ਦੱਸਿਆ ਕਿ ਖ਼ਰਾਬ ਮੌਸਮ ਹੋਣ ਦੇ ਬਾਵਜੂਦ ਵੀ ਸੰਗਤਾਂ ਨੇ ਲੰਗਰਾਂ ਵਿਚ ਡਟ ਕੇ ਪਹਿਰਾ ਦਿੱਤਾ ਅਤੇ ਲੰਗਰਾਂ ਦਾ ਬਹੁਤ ਵਧੀਆ ਤਰੀਕੇ ਨਾਲ ਪ੍ਰਬੰਧ ਕੀਤਾ | ਬਾਬਾ ਅਮਰੀਕ ਸਿੰਘ ਨੇ ਇਲਾਕੇ ਦੀ ਸੰਗਤ ਅਤੇ ਪਿੰਡ ਹਰੂਵਾਲ ਦੀ ਸੰਗਤਾਂ ਵਲੋਂ ਦਿੱਤੇ ਸਹਿਯੋਗ ਦਾ ਵੀ ਧੰਨਵਾਦ ਕੀਤਾ | ਸਮਾਪਤੀ ਵਾਲੇ ਦਿਨ ਬਾਬਾ ਸਰਬਜੋਤ ਸਿੰਘ ਬੇਦੀ ਅਤੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਆਪਣੀ ਪੂਰੀ ਟੀਮ ਨਾਲ ਬਾਬਾ ਅਮਰੀਕ ਸਿੰਘ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ | ਬਾਬਾ ਅਮਰੀਕ ਸਿੰਘ ਦੀ ਪ੍ਰਸੰਸਾ ਕਰਦਿਆਂ ਦੱਸਿਆ ਕਿ ਇੰਨੇ ਜ਼ਿਆਦਾ ਖ਼ਰਾਬ ਮੌਸਮ ਵਿਚ ਬਾਬਾ ਵਲੋਂ ਲੰਗਰਾਂ ਦਾ ਪ੍ਰਬੰਧ ਕਰਨਾ ਬਹੁਤ ਵੱਡੀ ਮਿਸਾਲ ਹੈ | ਇਸ ਮੌਕੇ ਬਾਬਾ ਤਰਨਜੀਤ ਸਿੰਘ ਖ਼ਾਲਸਾ ਨਿੱਕੇ ਘੁੰਮਣਾਂ ਵਾਲੇ, ਬਾਬਾ ਸੇਵਾ ਸਿੰਘ ਰਾਮਪੁਰ ਖੇੜਾ, ਬਾਬਾ ਮੱਖਣ ਸਿੰਘ ਟਕਸਾਲ, ਬਾਬਾ ਜਗਤਾਰ ਸਿੰਘ ਗੋਸਲ, ਬਾਬਾ ਗੁਰਦੇਵ ਸਿੰਘ ਨਿਹੰਗ ਸਿੰਘ ਹੁਸ਼ਿਆਰਪੁਰ, ਡਾ. ਗੁਰਇਕਬਾਲ ਸਿੰਘ ਕਾਹਲੋਂ, ਮਨਬੀਰ ਸਿੰਘ ਰੰਧਾਵਾ, ਸਰਪੰਚ ਤਰਸੇਮ ਸਿੰਘ ਘੁੰਮਣ, ਸਰਪੰਚ ਸੁਰਿੰਦਰਪਾਲ ਸਿੰਘ ਦੂਲਾਨੰਗਲ, ਸਰਪੰਚ ਕੁਲਦੀਪ ਸਿੰਘ ਸਹਾਰੀ, ਗੁਰਦੇਵ ਸਿੰਘ ਨਠਵਾਲ, ਡਾ. ਕੁਲਜੀਤ ਸਿੰਘ ਘੁੰਮਣ, ਰਛਪਾਲ ਸਿੰਘ ਮੈਂਬਰ, ਸਤਪਾਲ ਸਿੰਘ ਰਿਆੜ, ਨਿਰਭੈਲ ਸਿੰਘ ਘੁੰਮਣ, ਪ੍ਰਭਦਿਆਲ ਸਿੰਘ ਵੜੈਚ, ਬੀਰਾ ਸਿੰਘ ਵੜੈਚ, ਮਾ: ਨਵਰੂਪ ਸਿੰਘ ਗੋਲਡੀ, ਸਰਬਜੀਤ ਸਿੰਘ ਘੁੰਮਣ, ਦਵਿੰਦਰ ਸਿੰਘ ਕੋਚ, ਜੈਪਾਲ ਸਿੰਘ, ਲੱਖਾ ਸਿੰਘ, ਇਕਬਾਲ ਸਿੰਘ, ਪਰਮਿੰਕਦਰ ਸਿੰਘ,

ਬੇਰਿੰਗ ਕਾਲਜੀਏਟ 'ਚ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ

ਬਟਾਲਾ, 14 ਨਵੰਬਰ (ਕਾਹਲੋਂ)-ਬੇਰਿੰਗ ਕਾਲਜੀਏਟ ਸੀਨੀ: ਸੈਕੰਡਰੀ ਸਕੂਲ ਬਟਾਲਾ ਵਿਖੇ ਪਿ੍ੰ: ਡਾ. ਰਾਜਨ ਚੌਧਰੀ ਦੀ ਅਗਵਾਈ 'ਚ ਵਿਦਿਆਰਥੀਆਂ ਦੇ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਗਏ | ਇਸ ਮੁਕਾਬਲੇ ਵਿਚ 15 ਵਿਦਿਆਰਥੀਆਂ ਨੇ ਹਿੱਸਾ ਲਿਆ | ਇਨ੍ਹਾਂ ਵਿਦਿਆਰਥੀਆਂ ਦੀਆਂ ...

ਪੂਰੀ ਖ਼ਬਰ »

ਲੁਟੇਰਿਆਂ ਨੇ ਤਲਵਾਰ ਦਿਖਾ ਕੇ ਦੋ ਔਰਤਾਂ ਦੀਆਂ ਖੋਹੀਆਂ ਵਾਲੀਆਂ

ਗੁਰਦਾਸਪੁਰ, 14 ਨਵੰਬਰ (ਭਾਗਦੀਪ ਸਿੰਘ ਗੋਰਾਇਆ)-ਗੁਰਦਾਸਪੁਰ ਸ਼ਹਿਰ ਅਤੇ ਆਸ ਪਾਸ ਦੇ ਇਲਾਕਿਆਂ ਅੰਦਰ ਪਿਛਲੇ ਦਿਨਾਂ ਤੋਂ ਲੁੱਟਾਂ ਖੋਹਾਂ ਵਧਣ ਕਾਰਨ ਲੋਕਾਂ ਅੰਦਰ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ | ਇਨ੍ਹਾਂ ਲੁੱਟਾਂ ਖੋਹਾਂ ਨੰੂ ਅੰਜਾਮ ਦੇਣ ਵਾਲੇ ਲੁਟੇਰੇ ...

ਪੂਰੀ ਖ਼ਬਰ »

ਬਾਲ ਦਿਵਸ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਵਿਤਾ, ਗੀਤ ਅਤੇ ਪ੍ਰਸ਼ਨੋਤਰੀ ਮੁਕਾਬਲੇ ਕਰਵਾ ਕੇ ਮਨਾਇਆ

ਬਟਾਲਾ, 14 ਨਵੰਬਰ (ਕਾਹਲੋਂ)-ਸਰਕਾਰੀ ਐਲੀਮੈਂਟਰੀ ਸਕੂਲ ਸਰੂਪਵਾਲੀ ਕਲਾਂ ਵਿਖੇ ਸੈਂਟਰ ਮੁੱਖ ਅਧਿਆਪਕ ਅਰਵਿੰਦਰਪਾਲ ਸਿੰਘ ਦੀ ਅਗਵਾਈ ਵਿਚ ਬਾਲ ਦਿਵਸ ਵਿਸ਼ੇਸ਼ ਰੂਪ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਵਿਤਾ, ਗੀਤ ਅਤੇ ...

ਪੂਰੀ ਖ਼ਬਰ »

ਐਸ. ਐਮ. ਓ. ਡਾ. ਭਾਗੋਵਾਲੀਆ ਦੀ ਅਗਵਾਈ 'ਚ ਬਲਾਕ ਨੌਸ਼ਹਿਰਾ ਮੱਝਾ ਸਿੰਘ ਵਿਖੇ ਵਿਸ਼ਵ ਸ਼ੂਗਰ ਦਿਵਸ ਮਨਾਇਆ

ਬਟਾਲਾ, 14 ਨਵੰਬਰ (ਕਾਹਲੋਂ)-ਸਿਵਲ ਸਰਜਨ ਗੁਰਦਾਸਪੁਰ ਡਾ. ਕਿਸ਼ਨ ਚੰਦ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਅਤੇ ਡਾ. ਲਖਬੀਰ ਸਿੰਘ ਭਾਗੋਵਾਲੀਆ ਐਸ.ਐਮ.ਓ. ਨੌਸ਼ਹਿਰਾ ਮੱਝਾ ਸਿੰਘ ਦੀ ਅਗਵਾਈ ਹੇਠ ਬਲਾਕ ਨੌਸ਼ਹਿਰਾ ਮੱਝਾ ਸਿੰਘ ਵਿਖੇ ਵਿਸ਼ਵ ਸ਼ੂਗਰ ਦਿਵਸ ਮਨਾਇਆ ਗਿਆ | ਇਸ ...

ਪੂਰੀ ਖ਼ਬਰ »

ਸਿਲੰਡਰ ਦੀ ਪਾਈਪ ਲੀਕ ਹੋਣ ਨਾਲ ਮਾਂ ਪੁੱਤਰ ਜ਼ਖ਼ਮੀ

ਦੀਨਾਨਗਰ, 14 ਨਵੰਬਰ (ਸੰਧੂ/ਸੋਢੀ/ਸ਼ਰਮਾ)-ਦੀਨਾਨਗਰ ਦੇ ਪਿੰਡ ਆਵਾਂਖਾ ਵਿਖੇ ਗੈਸ ਸਿਲੰਡਰ ਦੀ ਪਾਈਪ ਵਿਚੋਂ ਗੈਸ ਲੀਕ ਹੋਣ ਨਾਲ ਲੱਗੀ ਅੱਗ ਦੀ ਲਪੇਟ ਵਿਚ ਆਉਣ ਨਾਲ ਮਾਂ ਪੁੱਤਰ ਦੇ ਜ਼ਖ਼ਮੀ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ | ਮਿਲੀ ਜਾਣਕਾਰੀ ਅਨੁਸਾਰ ਪਿੰਡ ਆਵਾਂਖਾ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਪਰਾਲੀ ਦੇ ਨਾੜ ਨੂੰ ਅੱਗ ਲਗਾਉਣ ਸਬੰਧੀ ਗਠਿਤ ਟੀਮ ਅਧਿਕਾਰੀਆਂ ਨਾਲ ਮੀਟਿੰਗ

ਗੁਰਦਾਸਪੁਰ, 14 ਨਵੰਬਰ (ਆਰਿਫ਼)-ਡਿਪਟੀ ਕਮਿਸ਼ਨਰ ਵਿਪੁਲ ਉਜਵਲ ਵਲੋਂ ਪਰਾਲੀ ਦੇ ਨਾੜ ਨੂੰ ਅੱਗ ਲਗਾਉਣ ਵਾਲਿਆਂ ਵਿਰੁੱਧ ਗਠਿਤ ਟੀਮਾਂ ਵਲੋਂ ਕੀਤੀ ਜਾ ਰਹੀ ਕਾਰਵਾਈ ਦਾ ਜਾਇਜ਼ਾ ਲੈਣ ਲਈ ਮੀਟਿੰਗ ਕੀਤੀ | ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸੈਟੇਲਾਈਟ ਰਾਹੀਂ ਖੇਤਾਂ ...

ਪੂਰੀ ਖ਼ਬਰ »

ਗੁਰਦੁਆਰਾ ਤਪ ਅਸਥਾਨ ਸੰਤ ਬਾਬਾ ਹਜ਼ਾਰਾ ਸਿੰਘ ਨਿੱਕੇ ਘੁੰਮਣਾਂ ਵਿਖੇ ਪ੍ਰਕਾਸ਼ ਪੁਰਬ ਮਨਾਇਆ

ਬਟਾਲਾ, 14 ਨਵੰਬਰ (ਕਾਹਲੋਂ)-ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸਾਰੀ ਸਿੱਖ ਕੌਮ ਵਲੋਂ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਦੇ ਤਹਿਤ ਹੀ ਗੁਰਦੁਆਰਾ ਤਪ ਅਸਥਾਨ ਸੰਤ ਬਾਬਾ ਹਜ਼ਾਰਾ ਸਿੰਘ ਨਿੱਕੇ ਘੁੰਮਣਾਂ ਵਿਖੇ ਬਾਬਾ ਤਰਨਜੀਤ ਸਿੰਘ ਖ਼ਾਲਸਾ ਨੇ ...

ਪੂਰੀ ਖ਼ਬਰ »

ਬਣੀ ਬੱਦਲਵਾਈ ਅਤੇ ਮੀਂਹ ਦੀ ਭਵਿੱਖਬਾਣੀ ਨੇ ਕਿਸਾਨਾਂ ਦੇ ਸਾਹ ਸੂਤੇ

ਦੋਰਾਂਗਲਾ, 14 ਨਵੰਬਰ (ਲਖਵਿੰਦਰ ਸਿੰਘ ਚੱਕਰਾਜਾ)-ਅੱਜ ਬਣੀ ਹੋਈ ਗੂੜ੍ਹੀ ਬੱਦਲਵਾਈ, ਕਈ ਥਾਵਾਂ 'ਤੇ ਹੋਈ ਕਿਣ-ਮਿਣ ਅਤੇ ਆਉਣ ਵਾਲੇ ਦਿਨਾਂ ਵਿਚ ਮੀਂਹ ਪੈਣ ਦੀ ਭਵਿੱਖਬਾਣੀ ਨੇ ਕਿਸਾਨਾਂ ਦੇ ਸਾਹ ਸੂਤੇ ਹਨ, ਕਿਉਂਕਿ ਝੋਨੇ ਦੀ ਵਢਾਈ ਦਾ ਕੰਮ ਭਾਵੇਂ ਮੁਕੰਮਲ ਹੋ ਚੁੱਕਾ ...

ਪੂਰੀ ਖ਼ਬਰ »

ਸੁਖਜਿੰਦਰ ਗਰੁੱਪ ਦੇ ਚੇਅਰਮੈਨ ਵਲੋਂ ਕੈਨੇਡਾ ਦੀਆਂ ਯੂਨੀਵਰਸਿਟੀਆਾ ਤੇ ਕਾਲਜਾਂ ਦਾ ਦੌਰਾ

ਗੁਰਦਾਸਪੁਰ, 14 ਨਵੰਬਰ (ਆਰਿਫ਼)-ਕੈਨੇਡਾ ਅੰਦਰ ਵੱਖ-ਵੱਖ ਯੂਨੀਵਰਸਿਟੀਆਾ ਵਲੋਂ ਵਿਦਿਆਰਥੀਆਂ ਨੂੰ ਕਰਵਾਈ ਜਾਾਦੀ ਉੱਚ ਪੱਧਰੀ ਪੜਾਈ ਵਾਂਗ ਪੰਜਾਬ ਅੰਦਰ ਹੀ ਨੌਜਵਾਨਾਂ ਨੂੰ ਉੱਚ ਮਿਆਰੀ ਕੋਰਸ ਕਰਵਾ ਕੇ ਚੰਗੇ ਰੁਜ਼ਗਾਰ ਦੇ ਕਾਬਲ ਬਣਾਉਣ ਲਈ ਸੁਖਜਿੰਦਰ ਗਰੁੱਪ ...

ਪੂਰੀ ਖ਼ਬਰ »

ਕੈਨੇਡਾ ਜਾਣ ਵਾਲਿਆਂ ਦੀ ਪਹਿਲੀ ਪਸੰਦ ਬਣੀ ਨਾਚੀਕੇਤਾ ਐਜੂਕੇਸ਼ਨਲ ਸਰਵਿਸਿਜ਼

ਗੁਰਦਾਸਪੁਰ, 14 ਨਵੰਬਰ (ਆਰਿਫ਼)-ਨਾਚੀਕੇਤਾ ਐਜੂਕੇਸ਼ਨਲ ਸਰਵਿਸਿਜ਼ ਗੁਰਦਾਸਪੁਰ ਸਟੱਡੀ ਵੀਜ਼ਾ ਅਤੇ ਟੂਰਿਸਟ ਵੀਜ਼ਾ ਲਗਾਉਣ ਵਿਚ ਸਭ ਤੋਂ ਵੱਧ ਸਫਲਤਾ ਹਾਸਲ ਕਰਨ ਕਰਕੇ ਕੈਨੇਡਾ ਜਾਣ ਵਾਲਿਆਂ ਲਈ ਪਹਿਲੀ ਪਸੰਦ ਬਣੀ ਹੋਈ ਹੈ | ਇਸ ਸੰਸਥਾ ਨੇ ਬਹੁਤ ਹੀ ਥੋੜੇ੍ਹ ਸਮੇਂ ...

ਪੂਰੀ ਖ਼ਬਰ »

ਬਾਬਾ ਫ਼ਰੀਦ ਮਾਡਰਨ ਹਾਈ ਸਕੂਲ ਦਾਰਾਪੁਰ ਵਿਖੇ ਬਾਲ ਦਿਵਸ ਮਨਾਇਆ

ਕਾਹਨੂੰਵਾਨ, 14 ਨਵੰਬਰ (ਹਰਜਿੰਦਰ ਸਿੰਘ ਜੱਜ)-ਇਥੋਂ ਨਜ਼ਦੀਕ ਬਾਬਾ ਫ਼ਰੀਦ ਮਾਡਰਨ ਹਾਈ ਸਕੂਲ ਦਾਰਾਪੁਰ ਵਿਖੇ ਸਕੂਲ ਕਮੇਟੀ ਦੇ ਚੇਅਰਮੈਨ ਦਿਲਬਾਗ ਸਿੰਘ ਦੀ ਅਗਵਾਈ ਹੇਠ ਬਾਲ ਦਿਵਸ ਮਨਾਇਆ ਗਿਆ | ਇਸ ਸਬੰਧ 'ਚ ਸਕੂਲ ਦੇ ਵਿਦਿਆਰਥੀਆਂ ਵਲੋਂ ਰੰਗਾਰੰਗ ਪ੍ਰੋਗਰਾਮ ...

ਪੂਰੀ ਖ਼ਬਰ »

ਸੇਂਟ ਮੇਰੀਜ਼ ਸਕੂਲ ਵਿਖੇ ਬਾਲ ਦਿਵਸ ਮਨਾਇਆ

ਗੁਰਦਾਸਪੁਰ, 14 ਨਵੰਬਰ (ਭਾਗਦੀਪ ਸਿੰਘ ਗੋਰਾਇਆ)-ਸੇਂਟ ਮੇਰੀਜ਼ ਸਕੂਲ ਵਿਖੇ ਪ੍ਰਿੰਸੀਪਲ ਰਾਣੋ ਬਖ਼ਸ਼ੀ ਦੀ ਅਗਵਾਈ ਹੇਠ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਮਿਲ ਕੇ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਦਾ ਜਨਮ ਦਿਵਸ ਬਾਲ ਦਿਵਸ ਵਜੋਂ ਮਨਾਇਆ। ...

ਪੂਰੀ ਖ਼ਬਰ »

ਦੇਸ ਰਾਜ ਸਕੂਲ ਬਟਾਲਾ 'ਚ ਬਾਲ ਦਿਵਸ ਮਨਾਇਆ

ਬਟਾਲਾ, 14 ਨਵੰਬਰ (ਕਾਹਲੋਂ)-ਦੇਸ ਰਾਜ ਡੀ.ਏ.ਵੀ. ਸਕੂਲ ਬਟਾਲਾ ਵਿਖੇ ਬਾਲ ਦਿਵਸ ਨੂੰ ਸਮਰਪਿਤ ਇਕ ਸਮਾਗਮ ਕਰਵਾਇਆ ਗਿਆ, ਜਿਸ ਵਿਚ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਸ਼ਿਰਕਤ ਕੀਤੀ | ਵਿਦਿਆਰਥੀਆਂ ਨੇ ਕਵਿਤਾਵਾਂ ਅਤੇ ਭਾਸ਼ਣ ਕਲਾ ਰਾਹੀਂ ਆਪਣੇ ਵਿਚਾਰਾਂ ਨੂੰ ...

ਪੂਰੀ ਖ਼ਬਰ »

ਲੋੜਵੰਦ ਬੀਬੀਆਾ ਨੰੂ ਰਾਸ਼ਨ ਵੰਡਿਆ

ਮਾਧੋਪੁਰ, 14 ਨਵੰਬਰ (ਨਰੇਸ਼ ਮਹਿਰਾ)-ਭਾਈ ਘਨੱਈਆ ਜੀ ਚੈਰੀਟੇਬਲ ਸੁਸਾਇਟੀ ਵਲੋਂ ਮਹੀਨਾਵਾਰ ਰਾਸ਼ਨ ਦਿੱਤਾ ਗਿਆ | ਸੁਸਾਇਟੀ ਦੇ ਚੇਅਰਮੈਨ ਡਾ: ਸੁਖਦੇਵ ਸਿੰਘ ਬੱਲਾ ਅਤੇ ਪ੍ਰਧਾਨ ਅਰੂੜ੍ਹ ਸਿੰਘ ਨੇ ਦੱਸਿਆ ਕਿ ਸੁਸਾਇਟੀ ਵਲੋਂ ਹਰ ਮਹੀਨੇ ਤਕਰੀਬਨ 20 ਜ਼ਰੂਰਤਮੰਦ ...

ਪੂਰੀ ਖ਼ਬਰ »

ਕੈਨੇਡਾ, ਆਸਟ੍ਰੇਲੀਆ ਵਰਕ ਪਰਮਿਟ 'ਤੇ ਜਾਣ ਵਾਲਿਆਂ ਲਈ ਆਈਫਲ ਕੈਂਪਸ ਲੈ ਕੇ ਆਇਆ ਹੈ ਸੁਨਹਿਰੀ ਪੈਕੇਜ

ਗੁਰਦਾਸਪੁਰ, 14 ਨਵੰਬਰ (ਆਰਿਫ਼)-ਅੱਜਕੱਲ੍ਹ ਹਰ ਵਿਅਕਤੀ ਜਾਂ ਵਿਦਿਆਰਥੀ ਕੈਨੇਡਾ ਜਾਂ ਆਸਟ੍ਰੇਲੀਆ ਜਾ ਕੇ ਵਰਕ ਪਰਮਿਟ ਪ੍ਰਾਪਤ ਕਰਨਾ ਚਾਹੁੰਦੇ ਹਨ, ਉਨ੍ਹਾਂ ਲਈ ਆਈਫਲ ਕੈਂਪਸ ਸੁਨਹਿਰੀ ਅਤੇ ਆਸਾਨ ਪੈਕੇਜ ਲੈ ਕੇ ਆਇਆ ਹੈ | ਇਸ ਸਬੰਧੀ ਸੰਸਥਾ ਦੇ ਐਮ.ਡੀ.ਮਨਪ੍ਰੀਤ ...

ਪੂਰੀ ਖ਼ਬਰ »

ਸ਼ਾਂਤੀ ਦੇਵੀ ਆਰੀਆ ਮਹਿਲਾ ਕਾਲਜ ਵਿਖੇ ਪ੍ਰਕਾਸ਼ ਦਿਹਾੜਾ ਮਨਾਇਆ

ਦੀਨਾਨਗਰ, 14 ਨਵੰਬਰ (ਸੰਧੂ/ਸੋਢੀ/ਸ਼ਰਮਾ)-ਸ਼ਾਂਤੀ ਦੇਵੀ ਆਰੀਆ ਮਹਿਲਾ ਕਾਲਜ ਦੀਨਾਨਗਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਪਿ੍ੰਸੀਪਲ ਰਤਨਾ ਸ਼ਰਮਾ ਦੀ ਪ੍ਰਧਾਨਗੀ ਵਿਚ ਮਨਾਇਆ ਗਿਆ | ਸਮਾਗਮ ਦੌਰਾਨ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ ...

ਪੂਰੀ ਖ਼ਬਰ »

ਵੱਖ-ਵੱਖ ਸਕੂਲਾਂ 'ਚ ਧੂਮ-ਧਾਮ ਨਾਲ ਮਨਾਇਆ ਬਾਲ ਦਿਵਸ

ਚੀਮਾ ਪਬਲਿਕ ਸਕੂਲ ਕਿਸ਼ਨਕੋਟ ਵਿਚ ਬਾਲ ਦਿਵਸ ਮਨਾਇਆ ਬਟਾਲਾ, 14 ਨਵੰਬਰ (ਕਾਹਲੋਂ)-ਚੀਮਾ ਪਬਲਿਕ ਸਕੂਲ ਕਿਸ਼ਨਕੋਟ ਵਿਚ ਪੰਡਿਤ ਜਵਾਹਰ ਲਾਲ ਨਹਿਰੂ ਦੇ ਜਨਮ ਦਿਨ ਨੂੰ ਸਮਰਪਿਤ 'ਬਾਲ ਦਿਵਸ' ਧੂਮ-ਧਾਮ ਨਾਲ ਮਨਾਇਆ ਗਿਆ | ਸਕੂਲ ਦੇ ਚੇਅਰਮੈਨ ਸ: ਅਮਰਿੰਦਰ ਸਿੰਘ ਚੀਮਾ ...

ਪੂਰੀ ਖ਼ਬਰ »

ਵੋਟਰ ਸੂਚੀ ਨੂੰ ਪ੍ਰਕਾਸ਼ਿਤ ਕਰਨ ਸਬੰਧੀ ਚੋਣ ਕਮਿਸ਼ਨਰ ਵਲੋਂ ਤਰੀਕਾਂ ਦਾ ਐਲਾਨ

ਗੁਰਦਾਸਪੁਰ, 14 ਨਵੰਬਰ (ਸੁਖਵੀਰ ਸਿੰਘ ਸੈਣੀ)-ਵਧੀਕ ਡਿਪਟੀ ਕਮਿਸ਼ਨਰ ਕਮ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਤੇਜਿੰਦਰਪਾਲ ਸਿੰਘ ਸੰਧੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਣਯੋਗ ਭਾਰਤ ਚੋਣ ਕਮਿਸ਼ਨਰ ਦੀਆਂ ਹਦਾਇਤਾਾਂਅਨੁਸਾਰ ਵੋਟਰ ਸੂਚੀ ਦਾ ਸੁਧਾਈ ਪ੍ਰੋਗਰਾਮ ...

ਪੂਰੀ ਖ਼ਬਰ »

ਮੁੜ ਸ਼ੁਰੂ ਹੋਈ ਬੂੰਦਾ-ਬਾਂਦੀ 'ਚ ਸਰਕਾਰੀ ਪੰਡਾਲਾਂ ਦਾ ਸਾਮਾਨ ਸੰਭਾਲਣ 'ਚ ਲੱਗੇ ਕਰਮਚਾਰੀ

ਕਰਤਾਰਪੁਰ ਲਾਂਘਾ (ਡੇਰਾ ਬਾਬਾ ਨਾਨਕ), 14 ਨਵੰਬਰ (ਅਵਤਾਰ ਸਿੰਘ ਰੰਧਾਵਾ)-ਬੀਤੇ ਕੁਝ ਦਿਨ ਪਹਿਲਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਅਤੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜੀ ਦੇ ਲਾਂਘੇ ਸਬੰਧੀ ਹੋਣ ਵਾਲੇ ਸਮਾਗਮਾਂ ਲਈ ਸਰਕਾਰ ਵਲੋਂ ...

ਪੂਰੀ ਖ਼ਬਰ »

ਹਸਤ ਸ਼ਿਲਪ ਕਾਲਜ ਬਟਾਲਾ ਵਿਖੇ ਕਾਰਡ ਬਣਾਉਣ ਦੇ ਮੁਕਾਬਲੇ ਕਰਵਾਏ

ਬਟਾਲਾ, 14 ਨਵੰਬਰ (ਕਾਹਲੋਂ)-ਹਸਤ ਸ਼ਿਲਪ ਡਿਗਰੀ ਕਾਲਜ ਤੇ ਆਈ.ਟੀ.ਆਈ. ਬਟਾਲਾ ਵਿਖੇ ਸਮਾਜਿਕ ਬੁਰਾਈਆਂ ਨਾਲ ਸਬੰਧਤ ਵੱਖ-ਵੱਖ ਵਿਸ਼ਿਆਂ ਉੱਪਰ ਵਿਦਿਆਰਥੀਆਂ ਦੇ ਕਾਰਡ ਬਣਾਉਣ ਦੇ ਮੁਕਾਬਲੇ ਕਰਵਾਏ ਗਏ, ਜਿਸ ਵਿਚ ਵੱਖ-ਵੱਖ ਟਰੇਡਾਂ ਨਾਲ ਸਬੰਧਤ ਵਿਦਿਆਰਥੀਆਂ ਨੇ ਭਾਗ ...

ਪੂਰੀ ਖ਼ਬਰ »

ਸੰਸਕ੍ਰਿਤੀ ਸਾਹਨੀ ਸਕੂਲ 'ਚ ਪ੍ਰਕਾਸ਼ ਪੁਰਬ 'ਤੇ ਕੀਰਤਨ ਕਰਵਾਇਆ

ਬਟਾਲਾ, 14 ਨਵੰਬਰ (ਕਾਹਲੋਂ)-ਸੰਸਕ੍ਰਿਤੀ ਸਾਹਨੀ ਸਕੂਲ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਸਕੂਲ ਵਲੋਂ ਪਾਠ ਅਤੇ ਕੀਰਤਨ ਕਰਵਾਇਆ ਗਿਆ | ਇਸ ਵਿਚ ਪ੍ਰੀ-ਨਰਸਰੀ ਤੋਂ ਲੈ ਕੇ ਅੱਠਵੀਂ ਤੱਕ ਦੇ ਬੱਚਿਆਂ ਨੇ ਭਾਗ ਲਿਆ ਅਤੇ ਬਹੁਤ ...

ਪੂਰੀ ਖ਼ਬਰ »

ਕਰਤਾਰਪੁਰ ਲਾਂਘਾ ਟਰਮੀਨਲ ਦੇ ਚੌਗਿਰਦੇ ਨੇੜਿਉਂ ਬਦਬੂ ਆਉਣੀ ਸ਼ੁਰੂ

ਕਰਤਾਰਪੁਰ ਲਾਂਘਾ (ਡੇਰਾ ਬਾਬਾ ਨਾਨਕ), 14 ਨਵੰਬਰ (ਡਾ. ਕਮਲ ਕਾਹਲੋਂ, ਗੁਰਸ਼ਰਨਜੀਤ ਸਿੰਘ ਪੁਰੇਵਾਲ)-ਡੇਰਾ ਬਾਬਾ ਨਾਨਕ 'ਚ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਕੌਮੀ ਮਾਰਗ 'ਤੇ ਲਾਂਘਾ ਟਰਮੀਨਲ ਦੇ ਸਾਹਮਣੇ ਸੜਕ ਦੇ ਕਿਨਾਰੇ 'ਤੇ ਖੜ੍ਹੇ ਗੰਦੇ ਪਾਣੀ 'ਚੋਂ ਬਦਬੂ ...

ਪੂਰੀ ਖ਼ਬਰ »

ਦਾਣਾ ਮੰਡੀ ਗੁਰਦਾਸਪੁਰ ਵਿਖੇ 17, 18 ਤੇ 19 ਨਵੰਬਰ ਨੂੰ ਹੋਵੇਗਾ ਡਿਜੀਟਲ ਮਿਊਜ਼ੀਅਮ ਸ਼ੋਅ

ਗੁਰਦਾਸਪੁਰ, 14 ਨਵੰਬਰ (ਸੁਖਵੀਰ ਸਿੰਘ ਸੈਣੀ)-ਡਿਪਟੀ ਕਮਿਸ਼ਨਰ ਵਿਪੁਲ ਉੱਜਵਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਸਮਰਪਿਤ ਦਾਣਾ ਮੰਡੀ ਗੁਰਦਾਸਪੁਰ ਵਿਖੇ 17, 18, 19 ਨਵੰਬਰ ...

ਪੂਰੀ ਖ਼ਬਰ »

ਸਿਵਲ ਹਸਪਤਾਲ ਗੁਰਦਾਸਪੁਰ ਵਿਖੇ ਡੇਂਗੂ ਦੇ ਮਰੀਜ਼ਾਂ 'ਚ ਹੋਇਆ ਵਾਧਾ

ਗੁਰਦਾਸਪੁਰ, 14 ਨਵੰਬਰ (ਭਾਗਦੀਪ ਸਿੰਘ ਗੋਰਾਇਆ)-ਸਿਵਲ ਹਸਪਤਾਲ ਗੁਰਦਾਸਪੁਰ ਵਿਖੇ ਡੇਂਗੂ ਦੇ ਮਰੀਜ਼ਾਂ ਵਿਚ ਹੋਰ ਵਾਧਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੇਂਗੂ ਵਾਰਡ ਦੇ ਇੰਚਾਰਜ ਡਾ: ਮਨਜਿੰਦਰ ਬੱਬਰ ਨੇ ਦੱਸਿਆ ਕਿ ਡੇਂਗੂ ਦੇ ...

ਪੂਰੀ ਖ਼ਬਰ »

ਸ਼ਿਵਾਲਿਕ ਗਰੁੱਪ ਵਿਖੇ ਬੱਡੀ ਪ੍ਰੋਗਰਾਮ ਕਰਵਾਇਆ

ਗੁਰਦਾਸਪੁਰ, 14 ਨਵੰਬਰ (ਆਰਿਫ਼)-ਸ਼ਿਵਾਲਿਕ ਆਈ.ਟੀ.ਆਈ ਤਿ੍ਮੋ ਰੋਡ ਵਿਖੇ ਬੱਡੀ ਪ੍ਰੋਗਰਾਮ ਕਰਵਾਇਆ ਗਿਆ | ਜਿਸ ਵਿਚ ਚੇਅਰਮੈਨ ਡਾ: ਸਤਵਿੰਦਰ ਸਿੰਘ ਸੰਧੂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਪ੍ਰੋਗਰਾਮ ਦੀ ਖ਼ਾਸ ਗੱਲ ਵਿਦਿਆਰਥੀਆਂ ਵਲੋਂ ਨਸ਼ਾ ਮੁਕਤੀ ਤੇ ...

ਪੂਰੀ ਖ਼ਬਰ »

ਔਜੀ ਹੱਬ ਨੇ ਤਿੰਨ ਸਾਲ ਦੇ ਗੈਪ ਵਾਲੇ ਵਿਦਿਆਰਥੀ ਦਾ ਲਗਵਾਇਆ ਆਸਟ੍ਰੇਲੀਆ ਦਾ ਵੀਜ਼ਾ

ਗੁਰਦਾਸਪੁਰ, 14 ਨਵੰਬਰ (ਆਰਿਫ਼)-ਔਜੀ ਹੱਬ ਇੰਮੀਗ੍ਰੇਸ਼ਨ ਗੁਰਦਾਸਪੁਰ ਵਲੋਂ ਇਕ ਹੋਰ ਵਿਦਿਆਰਥੀ ਦਾ ਆਸਟ੍ਰੇਲੀਆ ਦਾ ਸਟੱਡੀ ਵੀਜ਼ਾ ਲਗਾਇਆ ਗਿਆ ਹੈ | ਇਸ ਸਬੰਧੀ ਹਰਮਨਪ੍ਰੀਤ ਸਿੰਘ ਵਾਸੀ ਗੁਰਦਾਸਪੁਰ ਨੇ ਦੱਸਿਆ ਕਿ ਉਸ ਨੇ ਆਪਣੀ ਗਰੈਜੂਏਸ਼ਨ 2016 ਵਿਚ ਪਾਸ ਕੀਤੀ ਸੀ ...

ਪੂਰੀ ਖ਼ਬਰ »

ਤਿੱਬੜ ਪੁਲਿਸ ਨੇ ਲੁੱਟਾਂ-ਖੋਹਾਂ ਕਰਨ ਵਾਲੇ ਗਰੋਹ ਦੇ ਦੋ ਮੈਂਬਰ ਕੀਤੇ ਗਿ੍ਫ਼ਤਾਰ

ਗੁਰਦਾਸਪੁਰ, 14 ਨਵੰਬਰ (ਭਾਗਦੀਪ ਸਿੰਘ ਗੋਰਾਇਆ)-ਇਲਾਕੇ ਅੰਦਰ ਹੋ ਰਹੀਆਂ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਨੰੂ ਅੰਜਾਮ ਦੇਣ ਵਾਲੇ ਗਰੋਹ ਦੇ ਦੋ ਮੈਂਬਰਾਂ ਨੰੂ ਤਿੱਬੜ ਪੁਲਿਸ ਵਲੋਂ ਗਿ੍ਫ਼ਤਾਰ ਕੀਤਾ ਗਿਆ ਹੈ | ਇਸ ਸਬੰਧੀ ਤਿੱਬੜ ਥਾਣੇ ਦੇ ਐਸ.ਐਚ.ਓ ਜਬਰਜੀਤ ਸਿੰਘ ...

ਪੂਰੀ ਖ਼ਬਰ »

ਅਣਪਛਾਤੇ ਵਾਹਨ ਵਲੋਂ ਟੱਕਰ ਮਾਰਨ 'ਤੇ ਸਕੂਟਰੀ ਚਾਲਕ ਦੀ ਮੌਤ

ਨੌਸ਼ਹਿਰਾ ਮੱਝਾ ਸਿੰਘ, 14 ਨਵੰਬਰ (ਤਰਸੇਮ ਸਿੰਘ ਤਰਾਨਾ)-ਬੀਤੀ ਦੇਰ ਸ਼ਾਮ ਕਸਬਾ ਨੌਸ਼ਹਿਰਾ ਮੱਝਾ ਸਿੰਘ ਨਜ਼ਦੀਕ ਕਿਸੇ ਅਣਪਛਾਤੇ ਵਾਹਨ ਵਲੋਂ ਟੱਕਰ ਮਾਰ ਦੇਣ ਦੀ ਵਜ੍ਹਾ ਕਰਕੇ ਮੌਤ ਹੋ ਗਈ | ਪ੍ਰਾਪਤ ਜਾਣਕਾਰੀ ਮੁਤਾਬਕ ਕਸਬਾ ਚੂਹੜ ਚੱਕ (ਨੌਸ਼ਹਿਰਾ ਮੱਝਾ ਸਿੰਘ) ਦਾ ...

ਪੂਰੀ ਖ਼ਬਰ »

ਅਣਪਛਾਤੇ ਵਾਹਨ ਵਲੋਂ ਟੱਕਰ ਮਾਰਨ 'ਤੇ ਸਕੂਟਰੀ ਚਾਲਕ ਦੀ ਮੌਤ

ਨੌਸ਼ਹਿਰਾ ਮੱਝਾ ਸਿੰਘ, 14 ਨਵੰਬਰ (ਤਰਸੇਮ ਸਿੰਘ ਤਰਾਨਾ)-ਬੀਤੀ ਦੇਰ ਸ਼ਾਮ ਕਸਬਾ ਨੌਸ਼ਹਿਰਾ ਮੱਝਾ ਸਿੰਘ ਨਜ਼ਦੀਕ ਕਿਸੇ ਅਣਪਛਾਤੇ ਵਾਹਨ ਵਲੋਂ ਟੱਕਰ ਮਾਰ ਦੇਣ ਦੀ ਵਜ੍ਹਾ ਕਰਕੇ ਮੌਤ ਹੋ ਗਈ | ਪ੍ਰਾਪਤ ਜਾਣਕਾਰੀ ਮੁਤਾਬਕ ਕਸਬਾ ਚੂਹੜ ਚੱਕ (ਨੌਸ਼ਹਿਰਾ ਮੱਝਾ ਸਿੰਘ) ਦਾ ...

ਪੂਰੀ ਖ਼ਬਰ »

ਡੀ. ਏ. ਵੀ. ਸੈਨੇਟਰੀ ਪਬਲਿਕ ਸਕੂਲ 'ਚ ਬਾਲ ਦਿਵਸ ਪ੍ਰੋਗਰਾਮ ਕਰਵਾਇਆ

ਬਟਾਲਾ, 14 ਨਵੰਬਰ (ਕਾਹਲੋਂ)-ਡਾ. ਦੌਲਤ ਰਾਮ ਭੱਲਾ ਡੀ.ਏ.ਵੀ. ਸੈਨੇਟਰੀ ਪਬਲਿਕ ਸਕੂਲ ਬਟਾਲਾ ਵਿਖੇ ਬਾਲ ਦਿਵਸ ਪ੍ਰੋਗਰਾਮ ਕੀਤਾ ਗਿਆ | ਇਸ ਪ੍ਰੋਗਰਾਮ ਵਿਚ ਸਕੂਲ ਦੇ ਅਧਿਆਪਕਾਂ ਦੇ ਦੁਆਰਾ ਪ੍ਰਾਰਥਨਾ ਸਭਾ ਵਿਚ ਗਾਇਤ੍ਰੀ ਮੰਤਰ, ਆਰੀਆ ਸਮਾਜ ਦੇ ਨਿਯਮ, ਪ੍ਰਾਰਥਨਾ ਸਭ ...

ਪੂਰੀ ਖ਼ਬਰ »

ਮੌਸਮ ਖਰਾਬ ਹੋਣ ਕਾਰਨ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਵਾਲੀਆਂ ਸੰਗਤਾਂ ਨੂੰ ਸਰਹੱਦ ਤੋਂ ਨਿਰਾਸ਼ ਹੋ ਕੇ ਪਰਤਣਾ ਪਿਆ

ਡੇਰਾ ਬਾਬਾ ਨਾਨਕ, 14 ਨਵੰਬਰ (ਹੀਰਾ ਸਿੰਘ ਮਾਂਗਟ)-ਡੇਰਾ ਬਾਬਾ ਨਾਨਕ ਦੀ ਅੰਤਰਰਾਸ਼ਟਰੀ ਸਰਹੱਦ 'ਤੇ ਖਲੋ ਕੇ ਪਾਕਿਸਤਾਨ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਵਾਲੀਆਂ ਸੰਗਤਾਂ ਨੂੰ ਅੱਜ ਮੌਸਮ ਖਰਾਬ ਹੋਣ ਕਾਰਨ ਨਿਰਾਸ਼ ਹੋ ਕੇ ...

ਪੂਰੀ ਖ਼ਬਰ »

10ਵੀਂ ਤੇ 12ਵੀਂ ਜਮਾਤ ਦੀ ਸਿੱਖਿਆ ਬੋਰਡ ਦੀ ਨਿਰੰਤਰਤਾ ਲਈ ਆਨਲਾਇਨ ਐਾਟਰੀ ਤੇ ਫ਼ੀਸ ਜਮ•ਾ ਕਰਵਾਉਣ ਦੀ ਮਿਆਦ ਵਧਾਉਣ ਦੀ ਮੰਗ

ਬਟਾਲਾ, 14 ਨਵੰਬਰ (ਬੁੱਟਰ)-10ਵੀਂ ਤੇ 12ਵੀਂ ਜਮਾਤ ਦੀ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਨਿਰੰਤਰਤਾ ਲਈ ਆਨਲਾਇਨ ਐਾਟਰੀ ਤੇ ਬੈਂਕ ਫੀਸ ਜਮ•ਾ ਕਰਵਾਉਣ ਦੀ ਮਿਤੀ ਵਿਚ ਵਾਧਾ ਕੀਤਾ ਜਾਵੇ | ਇਸ ਸਬੰਧੀ ਨਿੱਜੀ ਸਕੂਲ ਪ੍ਰਬੰਧਕਾਂ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ...

ਪੂਰੀ ਖ਼ਬਰ »

ਨੈਸ਼ਨਲ ਪੱਧਰੀ ਜਿਮਨਾਸਟਿਕ ਮੁਕਾਬਲੇ 'ਚੋਂ ਗੀਤਿਕਾ ਨੇ ਜਿੱਤਿਆ ਤਾਂਬੇ ਦਾ ਤਗਮਾ

ਗੁਰਦਾਸਪੁਰ, 14 ਨਵੰਬਰ (ਆਲਮਬੀਰ ਸਿੰਘ)-ਨੈਸ਼ਨਲ ਪੱਧਰ 'ਤੇ ਹੋਏ ਜਿਮਨਾਸਟਿਕ ਮੁਕਾਬਲੇ ਵਿਚੋਂ ਦਿੱਲੀ ਪਬਲਿਕ ਸਕੂਲ ਦੀ ਵਿਦਿਆਰਥਣ ਕੁਮਾਰੀ ਗੀਤਿਕਾ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਤਾਂਬੇ ਦਾ ਤਗਮਾ ਹਾਸਲ ਕਰਕੇ ਸਕੂਲ ਅਤੇ ਜ਼ਿਲ੍ਹੇ ਦਾ ਨਾਂਅ ਰੌਸ਼ਨ ਕੀਤਾ ਹੈ ...

ਪੂਰੀ ਖ਼ਬਰ »

ਕਰਤਾਰਪੁਰ ਲਾਂਘਾ ਟਰਮੀਨਲ ਦੇ ਚੌਗਿਰਦੇ ਨੇੜਿਉਂ ਬਦਬੂ ਆਉਣੀ ਸ਼ੁਰੂ

ਕਰਤਾਰਪੁਰ ਲਾਂਘਾ (ਡੇਰਾ ਬਾਬਾ ਨਾਨਕ), 14 ਨਵੰਬਰ (ਡਾ. ਕਮਲ ਕਾਹਲੋਂ, ਗੁਰਸ਼ਰਨਜੀਤ ਸਿੰਘ ਪੁਰੇਵਾਲ)-ਡੇਰਾ ਬਾਬਾ ਨਾਨਕ 'ਚ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਕੌਮੀ ਮਾਰਗ 'ਤੇ ਲਾਂਘਾ ਟਰਮੀਨਲ ਦੇ ਸਾਹਮਣੇ ਸੜਕ ਦੇ ਕਿਨਾਰੇ 'ਤੇ ਖੜ੍ਹੇ ਗੰਦੇ ਪਾਣੀ 'ਚੋਂ ਬਦਬੂ ...

ਪੂਰੀ ਖ਼ਬਰ »

ਕੁਹਾੜੀ ਦੇ ਨਾਲ ਔਰਤ ਦਾ ਕਤਲ

ਡਮਟਾਲ, 14 ਨਵੰਬਰ (ਰਾਕੇਸ਼ ਕੁਮਾਰ)-ਸਬ-ਡਵੀਜ਼ਨ ਜੰਬਾਲੀ ਵਿਚ ਇਕ ਔਰਤ ਦੀ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਦੱਸਿਆ ਜਾ ਰਿਹਾ ਹੈ ਕਿ ਔਰਤ ਦਾ ਕਤਲ ਕੁਹਾੜੀ ਨਾਲ ਕੀਤਾ ਗਿਆ ਹੈ | ਮਿ੍ਤਕ ਦੀ ਪਹਿਚਾਣ ਹਰਨੋਟਾ ਪਤਨ ਨਿਵਾਸੀ ਸਨੇਹਲਤਾ (45) ਵਜੋਂ ਹੋਈ ਹੈ ...

ਪੂਰੀ ਖ਼ਬਰ »

ਸਿਆਲੀ ਕੁੱਲੀਆਂ ਸਕੂਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਮਨਾਇਆ

ਪਠਾਨਕੋਟ, 14 ਨਵੰਬਰ (ਸੰਧੂ)-ਪਹਿਲੀ ਪਾਤਸ਼ਾਹੀ ਜਗਤ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਸਰਕਾਰੀ ਹਾਈ ਸਕੂਲ ਸਿਆਲੀ ਕੁੱਲੀਆਂ ਵਿਖੇ ਸਕੂਲ ਮੁਖੀ ਰਜਿੰਦਰ ਕੌਰ ਦੀ ਦੇਖਰੇਖ ਹੇਠ ਧਾਰਮਿਕ ਸਮਾਗਮ ਕਰਵਾਇਆ ਗਿਆ | ਸ੍ਰੀ ...

ਪੂਰੀ ਖ਼ਬਰ »

ਜੰਬਾਲੀ ਅਤੇ ਫਤਿਹਪੁਰ ਦੇ ਬੀਅਰ ਬਾਰ 'ਤੇ ਆਬਕਾਰੀ ਵਿਭਾਗ ਵਲੋਂ ਛਾਪੇਮਾਰੀ

ਡਮਟਾਲ, 14 ਨਵੰਬਰ (ਰਾਕੇਸ਼ ਕੁਮਾਰ)-ਫਤਿਹਪੁਰ ਅਤੇ ਜੰਬਾਲੀ ਵਿਧਾਨ ਸਭਾ ਦੇ ਹਲਕੇ ਵਿਚ ਆਬਕਾਰੀ ਵਿਭਾਗ ਪਾਲਮਪੁਰ ਦੀ ਫਲਾਇੰਗ ਸਕੁਐਡ ਟੀਮ ਨੇ ਇਕ ਦਰਜਨ ਤੋਂ ਵੱਧ ਬੀਅਰ ਬਾਰਾਂ 'ਤੇ ਛਾਪਾ ਮਾਰਿਆ ਅਤੇ ਉਨ੍ਹਾਂ ਦੇ ਰਿਕਾਰਡ ਜ਼ਬਤ ਕੀਤੇ | ਜਿਵੇਂ ਹੀ ਆਬਕਾਰੀ ਵਿਭਾਗ ...

ਪੂਰੀ ਖ਼ਬਰ »

ਸਰਕਾਰੀ ਸਕੂਲ ਮਲਕਪੁਰ ਵਿਖੇ ਬਾਲ ਦਿਵਸ ਮਨਾਇਆ

ਨਰੋਟ ਮਹਿਰਾ, 14 ਨਵੰਬਰ (ਸੁਰੇਸ਼ ਕੁਮਾਰ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਲਕਪੁਰ ਵਿਖੇ ਬਾਲ ਦਿਵਸ ਪਿ੍ੰਸੀਪਲ ਜੋਤੀ ਪਰਾਸ਼ਰ ਦੀ ਦੇਖਰੇਖ ਵਿਚ ਧੂਮਧਾਮ ਨਾਲ ਮਨਾਇਆ ਗਿਆ | ਜਿਸ ਵਿਚ ਸਾਰੇ ਹੀ ਬੱਚਿਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ | ਪ੍ਰੋਗਰਾਮ ਵਿਚ ਬੱਚਿਆਂ ...

ਪੂਰੀ ਖ਼ਬਰ »

ਜੈ ਮਾਂ ਜਗਦੰਬੇ ਸੇਵਾ ਕਮੇਟੀ ਵਲੋਂ ਸਮਾਗਮ

ਪਠਾਨਕੋਟ, 14 ਨਵੰਬਰ (ਸੰਧੂ)-ਜੈ ਮਾਂ ਜਗਦੰਬੇ ਸੇਵਾ ਕਮੇਟੀ ਵਲੋਂ ਕਰਵਾਏ ਜਾਣ ਵਾਲੇ ਦੋ ਰੋਜ਼ਾ ਧਾਰਮਿਕ ਸਮਾਗਮ ਸਬੰਧੀ ਕਾਰਡ ਰਿਲੀਜ਼ ਕਰਨ ਸਬੰਧੀ ਪ੍ਰਧਾਨ ਕੁਲਦੀਪ ਮਿਨਹਾਸ ਦੀ ਪ੍ਰਧਾਨਗੀ ਹੇਠ ਸਮਾਗਮ ਹੋਇਆ ਜਿਸ ਵਿਚ ਵਿਧਾਇਕ ਅਮਿਤ ਵਿਜ ਮੁੱਖ ਮਹਿਮਾਨ ਦੇ ਤੌਰ ...

ਪੂਰੀ ਖ਼ਬਰ »

ਗਊ ਸੇਵਾ ਕਮੇਟੀ ਵਲੋਂ ਸਨਮਾਨ ਸਮਾਗਮ

ਪਠਾਨਕੋਟ, 14 ਨਵੰਬਰ (ਸੰਧੂ)-ਗੋਪਾਲ ਧਾਮ ਗਊਸ਼ਾਲਾ ਵਿਖੇ ਗਊ ਸੇਵਾ ਸਮਿਤੀ ਵਲੋਂ ਕਮੇਟੀ ਦੇ ਪ੍ਰਧਾਨ ਵਿਜੇ ਪਾਸੀ ਦੀ ਪ੍ਰਧਾਨਗੀ ਹੇਠ ਸਨਮਾਨ ਸਮਾਗਮ ਹੋਇਆ | ਸਮਾਗਮ ਦੌਰਾਨ ਸਮਿਤੀ ਵਲੋਂ ਗੋਪਾਲ ਅਸ਼ਟਮੀ ਦੇ ਸਬੰਧ ਵਿਚ ਕਰਵਾਏ ਗਏ ਸਮਾਗਮ ਵਿਚ ਸਹਿਯੋਗ ਦੇਣ ਵਾਲੀਆਂ ...

ਪੂਰੀ ਖ਼ਬਰ »

ਮਹਾਰਾਣਾ ਪ੍ਰਤਾਪ ਸਕੂਲ ਵਿਖੇ ਬਾਲ ਦਿਵਸ ਮਨਾਇਆ

ਸੁਜਾਨਪੁਰ, 14 ਨਵੰਬਰ (ਜਗਦੀਪ ਸਿੰਘ)-ਮਹਾਰਾਣਾ ਪ੍ਰਤਾਪ ਸੀਨੀਅਰ ਸੈਕੰਡਰੀ ਸਕੂਲ ਵੱਡਾ ਭਨਵਾਲ ਵਿਖੇ ਪਿ੍ੰਸੀਪਲ ਚਮਨ ਲਾਲ ਸੈਣੀ ਦੀ ਦੇਖਰੇਖ ਹੇਠ ਬਾਲ ਦਿਵਸ ਮਨਾਇਆ ਗਿਆ | ਜਿਸ ਵਿਚ ਸਕੂਲ ਦੇ ਚੇਅਰਮੈਨ ਅਵਤਾਰ ਸਿੰਘ ਕੋਹਾਲ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਇਸ ...

ਪੂਰੀ ਖ਼ਬਰ »

ਬੱਸਾਂ ਨਾ ਰੋਕੇ ਜਾਣ ਕਾਰਨ ਵਿਦਿਆਰਥੀਆਂ ਨੇ ਕੀਤਾ ਰੋਸ ਪ੍ਰਦਰਸ਼ਨ

ਪਠਾਨਕੋਟ, 14 ਨਵੰਬਰ (ਚੌਹਾਨ)-ਪਿੰਡ ਬਧਾਣੀ ਵਿਖੇ ਸਰਕਾਰਾਂ ਬੱਸਾਂ ਵਲੋਂ ਬੱਸ ਸਟਾਪ 'ਤੇ ਬੱਸਾਂ ਨਾ ਰੋਕੇ ਜਾਣ ਕਾਰਨ ਗ਼ੁੱਸੇ ਵਿਚ ਆਏ ਸਕੂਲੀ ਵਿਦਿਆਰਥੀਆਂ ਵਲੋਂ ਪੰਜਾਬ ਰੋਡਵੇਜ਼ ਅਤੇ ਐੱਚ.ਆਰ.ਟੀ.ਸੀ ਿਖ਼ਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ | ਇਸ ਮੌਕੇ ...

ਪੂਰੀ ਖ਼ਬਰ »

ਮੁੱਖ ਮੰਤਰੀ ਦੇ ਨਾਂਅ ਇੰਡਸਟਰੀ ਵਿਕਾਸ ਡਾਇਰੈਕਟਰ ਨੂੰ ਸੌਾਪਿਆ ਮੰਗ-ਪੱਤਰ

ਨਰੋਟ ਮਹਿਰਾ, 14 ਨਵੰਬਰ (ਸੁਰੇਸ਼ ਕੁਮਾਰ)-ਵਿਧਾਨ ਸਭਾ ਹਲਕਾ ਭੋਆ ਦੇ ਅਧੀਨ ਪਿੰਡ ਗੰਜੂ ਨੇੜੇ ਰਾਵੀ ਦਰਿਆ ਵਿਚ ਲੱਗ ਰਹੇ ਕਰੈਸ਼ਰ ਅਤੇ ਹੋ ਰਹੀ ਨਜਾਇਜ਼ ਮਾਈਨਿੰਗ ਦੇ ਕੰਮ ਨੰੂ ਬੰਦ ਕਰਵਾਉਣ ਲਈ ਮੁੱਖ ਮੰਤਰੀ ਪੰਜਾਬ ਦੇ ਨਾਂਅ 'ਤੇ ਮੀਡੀਆ ਇੰਡਸਟਰੀ ਡਾਇਰੈਕਟਰ ...

ਪੂਰੀ ਖ਼ਬਰ »

ਕਬਾੜ ਦੀ ਦੁਕਾਨ 'ਚ ਲੱਗੀ ਅੱਗ

ਨਰੋਟ ਜੈਮਲ ਸਿੰਘ, 14 ਨਵੰਬਰ (ਗੁਰਮੀਤ ਸਿੰਘ)-ਨਰੋਟ ਜੈਮਲ ਸਿੰਘ-ਪਠਾਨਕੋਟ ਰੋਡ 'ਤੇ ਬੱਸ ਸਟੈਂਡ ਦੇ ਨੇੜੇ ਅੱਜ ਸ਼ਾਮ ਨੂੰ ਕਰੀਬ 6 ਵਜੇ ਬੰਦ ਕਬਾੜ ਦੀ ਦੁਕਾਨ 'ਤੇ ਅਚਾਨਕ ਅੱਗ ਲੱਗ ਜਾਣ ਕਰਕੇ ਅੰਦਰ ਪਿਆ ਸਾਰਾ ਜਮਾਂ ਸਮਾਨ ਸੜ ਕੇ ਸੁਆਹ ਹੋ ਗਿਆ | ਪ੍ਰਾਪਤ ਜਾਣਕਾਰੀ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਗ੍ਰੇਟਰ ਨੇ ਮਨਾਇਆ ਬਾਲ ਦਿਵਸ

ਪਠਾਨਕੋਟ, 14 ਨਵੰਬਰ (ਸੰਧੂ)-ਲਾਇਨਜ਼ ਕਲੱਬ ਪਠਾਨਕੋਟ ਗ੍ਰੇਟਰ ਵਲੋਂ ਕਿਡਜੀ ਸਕੂਲ ਅਬਰੋਲ ਨਗਰ ਵਿਖੇ ਬਾਲ ਦਿਵਸ ਦੇ ਸਬੰਧ ਵਿਚ ਪ੍ਰਧਾਨ ਗੌਰਵ ਰਾਜਨ ਗੁਪਤਾ ਦੀ ਪ੍ਰਧਾਨਗੀ ਹੇਠ ਸਮਾਗਮ ਹੋਇਆ | ਜਿਸ ਵਿਚ ਸਾਬਕਾ ਗਵਰਨਰ ਵਿਨੋਦ ਮਹਾਜਨ ਮੁੱਖ ਮਹਿਮਾਨ ਅਤੇ ਪ੍ਰੋਜੈਕਟ ...

ਪੂਰੀ ਖ਼ਬਰ »

ਮੀਟਿੰਗ ਵਿਚ ਵਿਕਾਸ ਕਾਰਜਾਂ ਸਬੰਧੀ ਪੇਸ਼ ਕੀਤੇ ਮਤੇ

ਨਰੋਟ ਜੈਮਲ ਸਿੰਘ, 14 ਨਵੰਬਰ (ਗੁਰਮੀਤ ਸਿੰਘ)-ਨਗਰ ਪੰਚਾਇਤ ਨਰੋਟ ਜੈਮਲ ਸਿੰਘ ਵਿਖੇ ਨਗਰ ਪੰਚਾਇਤ ਪ੍ਰਧਾਨ ਦੀਕਸ਼ਾ ਠਾਕੁਰ ਦੀ ਅਗਵਾਈ ਵਿਚ ਵਾਰਡ ਪਾਰਸ਼ਦਾਂ ਨਾਲ ਮੀਟਿੰਗ ਦਾ ਆਯੋਜਨ ਕੀਤਾ ਗਿਆ | ਇਸ ਮੀਟਿੰਗ ਵਿਚ ਨਗਰ ਪੰਚਾਇਤ ਦਾ ਬਜਟ ਪੇਸ਼ ਕੀਤਾ ਗਿਆ ਅਤੇ ਹੋਰ ...

ਪੂਰੀ ਖ਼ਬਰ »

ਵਿਸ਼ਵ ਡਾਇਬਿਟੀਜ਼ ਡੇਅ ਦੇ ਸਬੰਧ ਵਿਚ ਮਿਡਟਾਊਨ ਨੇ ਲਗਾਇਆ ਕੈਂਪ

ਪਠਾਨਕੋਟ, 14 ਨਵੰਬਰ (ਆਰ. ਸਿੰਘ)-ਰੋਟਰੀ ਕਲੱਬ ਮਿਡਟਾਊਨ ਵਲੋਂ ਪ੍ਰਧਾਨ ਅਨਿਲ ਵਰਮਾ ਦੀ ਦੇਖਰੇਖ ਹੇਠ ਵਰਲਡ ਡਾਇਬਿਟੀਜ ਡੇਅ ਤੇ ਰੇਲਵੇ ਰੋਡ ਪਠਾਨਕੋਟ ਸਥਿਤ ਚੌਧਰੀ ਸਕੈਨ ਸੈਂਟਰ ਵਿਚ ਮੁਫ਼ਤ ਸ਼ੂਗਰ ਜਾਂਚ ਕੈਂਪ ਲਗਾਇਆ ਗਿਆ ¢ ਇਸ ਮੌਕੇ ਤੇ ਮੁੱਖ ਤੌਰ ਤੇ ਡਾ: ਐਮ.ਐਲ. ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟਰੇਟ ਵਲੋਂ ਸ਼ਹਿਰ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਵੱਖ-ਵੱਖ ਪਾਬੰਦੀ ਦੇ ਹੁਕਮ ਜਾਰੀ

ਪਠਾਨਕੋਟ, 14 ਨਵੰਬਰ (ਆਰ ਸਿੰਘ)-ਜ਼ਿਲ੍ਹਾ ਮੈਜਿਸਟਰੇਟ ਪਠਾਨਕੋਟ ਰਾਮਵੀਰ ਨੇ ਇਕ ਹੁਕਮ ਜਾਰੀ ਕੀਤਾ ਹੈ ਕਿ ਜ਼ਿਲ੍ਹਾ ਪਠਾਨਕੋਟ ਦੀ ਹਦੂਦ ਅੰਦਰ ਕੋਈ ਵੀ ਵਪਾਰੀ, ਡੀਲਰ, ਟਰੇਡਰ, ਖਾਦ, ਕੀੜੇ ਮਾਰ ਦਵਾਈਆਂ, ਪੈਸਟੀਸਾਈਡ, ਬੀਜ ਅਤੇ ਖੇਤੀਬਾੜੀ ਨਾਲ ਸਬੰਧਿਤ ਹੋਰ ਖਾਦ ...

ਪੂਰੀ ਖ਼ਬਰ »

ਗੁਰਦੁਆਰਾ ਸਿੰਘ ਸਭਾ ਢਾਕੀ ਵਿਖੇ ਪ੍ਰਕਾਸ਼ ਪੁਰਬ ਮਨਾਇਆ

ਪਠਾਨਕੋਟ, 14 ਨਵੰਬਰ (ਸੰਧੂ)-ਗੁਰਦੁਆਰਾ ਸਿੰਘ ਸਭਾ ਢਾਕੀ ਵਿਖੇ ਕਮੇਟੀ ਪ੍ਰਧਾਨ ਗੁਰਦਿਆਲ ਸਿੰਘ ਸੈਣੀ ਦੀ ਦੇਖ ਰੇਖ ਹੇਠ ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਸਭ ਤੋਂ ਪਹਿਲਾ ਸ੍ਰੀ ਗੁਰੂ ...

ਪੂਰੀ ਖ਼ਬਰ »

ਮੰਗਾ ਖ਼ਾਨਪੁਰ ਬਣਿਆ ਸ਼ਿਵ ਸੈਨਾ ਭਾਰਤੀ ਦਾ ਪ੍ਰਦੇਸ਼ ਉਪ ਪ੍ਰਧਾਨ

ਪਠਾਨਕੋਟ, 14 ਨਵੰਬਰ (ਚੌਹਾਨ)-ਸ਼ਿਵ ਸੈਨਾ ਭਾਰਤੀ ਦੇ ਪੀ.ਆਰ.ਓ.ਬੱਬੂ ਖ਼ਾਨਪੁਰੀ ਵਲੋਂ ਆਪਣੇ ਦਫ਼ਤਰ ਵਿਖੇ ਇਕ ਸਮਾਗਮ ਕਰਵਾਇਆ ਗਿਆ | ਜਿਸ ਵਿਚ ਸ਼ਿਵ ਸੈਨਾ ਭਾਰਤੀ ਦੇ ਰਾਸ਼ਟਰੀ ਚੇਅਰਮੈਨ ਰਵੀ ਸ਼ਰਮਾ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਇਸ ਮੌਕੇ ਮੰਗਾ ਖ਼ਾਨਪੁਰ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਅਨੇੜ ਵਿਖੇ ਪਿੰਡ ਦੇ ਸਹਿਯੋਗ ਨਾਲ ਲਗਾਈ ਐਲ.ਈ.ਡੀ.

ਡਮਟਾਲ, 14 ਨਵੰਬਰ (ਰਾਕੇਸ਼ ਕੁਮਾਰ)-ਸਰਕਾਰੀ ਪ੍ਰਾਇਮਰੀ ਸਕੂਲ ਅਨੇੜ ਵਿਚ ਪਿੰਡਾਂ ਦੇ ਲੋਕਾਂ ਅਤੇ ਸਕੂਲ ਸਟਾਫ਼ ਦੇ ਸਹਿਯੋਗ ਨਾਲ ਸਕੂਲ ਵਿਚ ਐਲ.ਈ.ਡੀ. ਲਗਾਈ ਗਈ | ਇਸ ਮੌਕੇ ਮੁੱਖ ਅਧਿਆਪਕ ਮਮਤਾ ਦੇਵੀ ਨੇ ਦਾਨੀ ਸੱਜਣਾਂ ਦੇ ਸਹਿਯੋਗ ਲਈ ਧੰਨਵਾਦ ਕੀਤਾ | ਉਨ੍ਹਾਂ ...

ਪੂਰੀ ਖ਼ਬਰ »

ਬਾਲ ਦਿਵਸ 'ਤੇ ਪ੍ਰੈਜੀਟੇਸ਼ਨ ਪਬਲਿਕ ਸਕੂਲ ਵਿਖੇ ਪ੍ਰੋਗਰਾਮ ਕਰਵਾਇਆ

ਸ਼ਾਹਪੁਰ ਕੰਢੀ, 14 ਨਵੰਬਰ (ਰਣਜੀਤ ਸਿੰਘ)-ਬਾਲ ਦਿਵਸ ਮੌਕੇ ਪਿ੍ੰਸੀਪਲ ਨੀਨਾ ਹਾਂਡਾ ਦੀ ਅਗਵਾਈ ਹੇਠ ਪ੍ਰੈਜੀਟੇਸ਼ਨ ਪਬਲਿਕ ਸਕੂਲ ਵਿਖੇ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ | ਜਿਸ ਵਿਚ ਐਮ.ਡੀ. ਸ਼ੀਤਲ ਸਿੰਘ ਬਾਜਵਾ, ਚੇਅਰਪਰਸਨ ਰੇਣੂ ਸ਼ਰਮਾ ਅਤੇ ਪ੍ਰਧਾਨ ਦਵਿੰਦਰ ...

ਪੂਰੀ ਖ਼ਬਰ »

ਗੁਰੂ ਨਾਨਕ ਪਬਲਿਕ ਸਕੂਲ ਵਿਖੇ ਮਨਾਇਆ 550ਵਾਂ ਪ੍ਰਕਾਸ਼ ਪੁਰਬ

ਪਠਾਨਕੋਟ, 14 ਨਵੰਬਰ (ਸੰਧੂ)-ਗੁਰੂ ਨਾਨਕ ਦੇਵ ਪਬਲਿਕ ਸਕੂਲ ਸੁੰਦਰ ਨਗਰ ਵਲੋਂ ਗੁਰਦੁਆਰਾ ਗੁਰੂ ਨਾਨਕ ਦਰਬਾਰ ਸੰੁਦਰ ਨਗਰ ਵਿਖੇ ਸਕੂਲ ਦੀ ਪਿ੍ੰਸੀਪਲ ਮਨੋਜ ਬੇਦੀ ਦੀ ਦੇਖ ਰੇਖ ਹੇਠ ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ...

ਪੂਰੀ ਖ਼ਬਰ »

ਸਿੱਖਿਅਤ ਸਮਾਜ ਹੀ ਕਰ ਸਕਦਾ ਹੈ ਸੰਪੂਰਨ ਦੇਸ਼ ਦਾ ਵਿਕਾਸ-ਭਾਨੰੂ ਪ੍ਰਤਾਪ

ਪਠਾਨਕੋਟ, 14 ਨਵੰਬਰ (ਚੌਹਾਨ)-ਸਾਵਨ ਸੀਨੀਅਰ ਸੈਕੰਡਰੀ ਸਕੂਲ ਹਰਿਆਲ ਵਿਖੇ ਚਿਲਡਰਨ ਡੇਅ 'ਤੇ ਸੰਸਕ੍ਰਿਤਿਕ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ | ਜਿਸ ਵਿਚ ਯੁਵਾ ਕਾਂਗਰਸ ਪ੍ਰਦੇਸ਼ ਦੇ ਮੀਡੀਆ ਕੋਆਰਡੀਨੇਟਰ ਐਡਵੋਕੇਟ ਭਾਨੰੂ ਪ੍ਰਤਾਪ ਸਿੰਘ ਮੁੱਖ ਮਹਿਮਾਨ ਵਜੋਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX