ਤਾਜਾ ਖ਼ਬਰਾਂ


ਦਿੱਲੀ ਅਗਨੀਕਾਂਡ : ਫੈਕਟਰੀ ਦਾ ਮਾਲਕ ਰੇਹਾਨ ਫ਼ਰਾਰ, ਤਲਾਸ਼ 'ਚ ਜੁਟੀ ਪੁਲਿਸ
. . .  6 minutes ago
ਨਵੀਂ ਦਿੱਲੀ, 8 ਦਸੰਬਰ- ਰਾਜਧਾਨੀ ਦਿੱਲੀ ਦੇ ਅਨਾਜ ਮੰਡੀ ਇਲਾਕੇ 'ਚ ਅੱਜ ਸਵੇਰੇ ਫੈਕਟਰੀ 'ਚ ਅੱਗ ਲੱਗਣ ਕਾਰਨ 43 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ ਕਈ ਹੋਰ ਜ਼ਖ਼ਮੀ ਹੋਏ ਹਨ। ਉੱਥੇ...
ਜੇਕਰ ਗ਼ੈਰ-ਕਾਨੂੰਨੀ ਢੰਗ ਨਾਲ ਫੈਕਟਰੀ ਚੱਲ ਰਹੀ ਸੀ ਤਾਂ ਨਗਰ ਨਿਗਮ ਨੇ ਕਿਉਂ ਨਹੀਂ ਕੀਤੀ ਕਾਰਵਾਈ- ਸੰਜੇ ਸਿੰਘ
. . .  22 minutes ago
ਨਵੀਂ ਦਿੱਲੀ, 8 ਦਸੰਬਰ- ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੰਜੇ ਸਿੰਘ ਨੇ ਦਿੱਲੀ ਅਗਨੀਕਾਂਡ 'ਤੇ ਕਿਹਾ ਹੈ ਕਿ ਜੇਕਰ ਕੋਈ ਫੈਕਟਰੀ ਗ਼ੈਰ-ਕਾਨੂੰਨੀ ਢੰਗ ਨਾਲ ਚੱਲ ਰਹੀ ਸੀ ਤਾਂ ਉਸ ਨੂੰ ਬੰਦ ਕਰਨ ਦੀ...
ਦਿੱਲੀ ਅਗਨੀਕਾਂਡ 'ਤੇ ਭਾਜਪਾ ਦੇ ਸੰਸਦ ਮੈਂਬਰ ਡਾ. ਹਰਸ਼ਵਰਧਨ ਨੇ ਜਤਾਇਆ ਦੁੱਖ
. . .  35 minutes ago
ਨਵੀਂ ਦਿੱਲੀ, 8 ਦਸੰਬਰ- ਦਿੱਲੀ ਦੇ ਚਾਂਦਨੀ ਚੌਕ ਤੋਂ ਭਾਜਪਾ ਦੇ ਸੰਸਦ ਮੈਂਬਰ ਅਤੇ ਕੇਂਦਰੀ ਮੰਤਰੀ ਡਾ. ਹਰਸ਼ਵਰਧਨ ਨੇ ਅਨਾਜ ਮੰਡੀ ਇਲਾਕੇ 'ਚ ਫੈਕਟਰੀ 'ਚ ਅੱਗ ਲੱਗਣ ਕਾਰਨ ਹੋਈ 43 ਲੋਕਾਂ ਦੀ...
ਕਬੱਡੀ ਕੱਪ : ਦੂਜੇ ਸੈਮੀ ਫਾਈਨਲ 'ਚ ਭਾਰਤ ਨੇ ਯੂ. ਐੱਸ. ਏ. ਨੂੰ ਹਰਾ ਕੇ ਫਾਈਨਲ 'ਚ ਬਣਾਈ ਥਾਂ
. . .  52 minutes ago
ਔਰਤਾਂ ਪ੍ਰਤੀ ਵਧਦੇ ਅਪਰਾਧਾਂ ਦੇ ਮੱਦੇਨਜ਼ਰ ਆਪਣਾ ਜਨਮ ਦਿਨ ਨਹੀਂ ਮਨਾਉਣਗੇ ਸੋਨੀਆ ਗਾਂਧੀ
. . .  58 minutes ago
ਨਵੀਂ ਦਿੱਲੀ, 8 ਦਸੰਬਰ- ਦੇਸ਼ ਭਰ 'ਚ ਔਰਤਾਂ ਪ੍ਰਤੀ ਵਧਦੇ ਅਪਰਾਧਾਂ ਦੇ ਮੱਦੇਨਜ਼ਰ ਕਾਂਗਰਸ ਦੇ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ...
ਵਿਅਕਤੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  about 1 hour ago
ਗੁਰੂਹਰਸਹਾਏ, 8 ਦਸੰਬਰ (ਹਰਚਰਨ ਸਿੰਘ ਸੰਧੂ)- ਪਿੰਡ ਕੜਮਾ ਦੇ ਇੱਕ ਵਿਅਕਤੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕੀਤੇ ਜਾਣ ਖ਼ਬਰ ਪ੍ਰਾਪਤ ਹੋਈ ਹੈ। ਮ੍ਰਿਤਕ ਦੀ ਪਹਿਚਾਣ 40 ਸਾਲਾ ਰਿੰਕੂ...
ਦਿੱਲੀ : ਅੱਗ ਲੱਗਣ ਵਾਲੀ ਇਮਾਰਤ 'ਚ ਇੱਕ ਵੀ ਫਾਇਰ ਸੇਫ਼ਟੀ ਉਪਕਰਨ ਨਹੀਂ ਸੀ
. . .  about 1 hour ago
ਨਵੀਂ ਦਿੱਲੀ, 8 ਦਸੰਬਰ- ਦਿੱਲੀ ਫਾਇਰ ਸਰਵਿਸ (ਡੀ. ਐੱਫ. ਐੱਸ.) ਦੇ ਚੀਫ਼ ਫਾਇਰ ਅਫ਼ਸਰ ਅਤੁਲ ਗਰਗ ਨੇ ਅਨਾਜ ਮੰਡੀ ਇਲਾਕੇ 'ਚ ਅੱਜ ਸਵੇਰੇ ਵਾਪਰੀ ਅੱਗ ਲੱਗਣ ਦੀ ਘਟਨਾ 'ਤੇ ਕਿਹਾ ਕਿ...
ਦਿੱਲੀ ਅਗਨੀਕਾਂਡ 'ਚ ਮਾਰੇ ਗਏ ਬਿਹਾਰ ਦੇ ਲੋਕਾਂ ਦੇ ਪਰਿਵਾਰਾਂ ਲਈ ਨਿਤਿਸ਼ ਵਲੋਂ ਮੁਆਵਜ਼ੇ ਦਾ ਐਲਾਨ
. . .  about 1 hour ago
ਪਟਨਾ, 8 ਦਸੰਬਰ- ਰਾਜਧਾਨੀ ਦਿੱਲੀ 'ਚ ਇੱਕ ਫੈਕਟਰੀ 'ਚ ਲੱਗੀ ਅੱਗ ਕਾਰਨ ਮਾਰੇ ਗਏ ਬਿਹਾਰ ਦੇ ਲੋਕਾਂ ਦੇ ਪਰਿਵਾਰਾਂ ਲਈ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਮੁਆਵਜ਼ੇ ਦਾ ਐਲਾਨ...
ਦਿੱਲੀ ਅਗਨੀਕਾਂਡ ਦੀ ਜਾਂਚ ਹੋਣੀ ਚਾਹੀਦੀ ਹੈ- ਗੌਤਮ ਗੰਭੀਰ
. . .  about 2 hours ago
ਨਵੀਂ ਦਿੱਲੀ, 8 ਦਸੰਬਰ- ਭਾਜਪਾ ਦੇ ਸੰਸਦ ਮੈਂਬਰ ਗੌਤਮ ਗੰਭੀਰ ਨੇ ਦਿੱਲੀ ਅਗਨੀਕਾਂਡ 'ਤੇ ਕਿਹਾ ਹੈ ਕਿ ਮੈਂ ਇਸ 'ਤੇ ਰਾਜਨੀਤੀ ਨਹੀਂ ਕਰਨਾ ਚਾਹੁੰਦਾ ਹਾਂ। ਉਨ੍ਹਾਂ ਕਿਹਾ ਕਿ...
ਕਬੱਡੀ ਕੱਪ : ਪਹਿਲੇ ਸੈਮੀ ਫਾਈਨਲ ਮੁਕਾਬਲੇ 'ਚ ਕੈਨੇਡਾ ਨੇ ਇੰਗਲੈਂਡ ਨੂੰ ਹਰਾ ਕੇ ਫਾਈਨਲ 'ਚ ਕੀਤਾ ਪ੍ਰਵੇਸ਼
. . .  about 2 hours ago
ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਬੱਡੀ ਕੱਪ ਦੇ ਸੈਮੀ ਫਾਈਨਲ ਮੁਕਾਬਲੇ ਸ਼ੁਰੂ
. . .  about 2 hours ago
ਸ੍ਰੀ ਅਨੰਦਪੁਰ ਸਾਹਿਬ, 8 ਦਸੰਬਰ (ਨਿੱਕੂਵਾਲ, ਕਰਨੈਲ ਸਿੰਘ)- ਖ਼ਾਲਸਾ ਪੰਥ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਦੇ ਇਤਿਹਾਸਕ ਚਰਨ ਗੰਗਾ ਸਟੇਡੀਅਮ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ...
ਨਾਭਾ 'ਚ ਪੁਲਿਸ ਨੇ ਬਰਾਮਦ ਕੀਤੇ ਸਹਿਕਾਰੀ ਬੈਂਕ 'ਚ ਲਾਏ ਪੋਸਤ ਦੇ ਬੂਟੇ
. . .  about 2 hours ago
ਨਾਭਾ, 8 ਦਸੰਬਰ (ਕਰਮਜੀਤ ਸਿੰਘ)- ਕੈਪਟਨ ਸਰਕਾਰ ਨੇ ਨਸ਼ਿਆਂ ਵਿਰੁੱਧ ਸਖ਼ਤ ਮੁਹਿੰਮ ਵਿੱਢੀ ਹੋਈ ਹੈ ਪਰ ਇਸ ਸਭ ਤੋਂ ਬੇਖ਼ੌਫ਼ ਕਰਮਚਾਰੀ ਪੰਜਾਬ ਸਰਕਾਰ ਦੇ ਅਦਾਰਿਆਂ 'ਚ...
ਦਿੱਲੀ ਅਗਨੀਕਾਂਡ ਦੇ ਪੀੜਤਾਂ ਲਈ ਪੀ. ਐੱਮ. ਓ. ਵਲੋਂ ਮੁਆਵਜ਼ੇ ਦਾ ਐਲਾਨ
. . .  about 3 hours ago
ਨਵੀਂ ਦਿੱਲੀ, 8 ਦਸੰਬਰ- ਪ੍ਰਧਾਨ ਮੰਤਰੀ ਦਫ਼ਤਰ (ਪੀ. ਐੱਮ. ਓ.) ਵਲੋਂ ਦਿੱਲੀ ਅਗਨੀਕਾਂਡ ਦੇ ਮ੍ਰਿਤਕਾਂ ਦੇ ਪਰਿਵਾਰਾਂ ਅਤੇ ਜ਼ਖ਼ਮੀਆਂ ਲਈ ਮੁਆਵਜ਼ੇ ਦਾ ਐਲਾਨ ਕੀਤਾ ਗਿਆ ਹੈ। ਪੀ. ਐੱਮ. ਓ. ਵਲੋਂ ਜਾਰੀ ਬਿਆਨ...
ਅੱਗ ਹਾਦਸੇ 'ਚ ਜ਼ਖ਼ਮੀ ਹੋਏ ਲੋਕਾਂ ਦਾ ਹਾਲ ਜਾਣਨ ਲਈ ਹਸਪਤਾਲ 'ਚ ਪਹੁੰਚੇ ਕੇਜਰੀਵਾਲ
. . .  about 3 hours ago
ਨਵੀਂ ਦਿੱਲੀ, 8 ਦਸੰਬਰ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਨਾਜ ਮੰਡੀ ਇਲਾਕੇ 'ਚ ਫੈਕਟਰੀ 'ਚ ਅੱਗ ਲੱਗਣ ਕਾਰਨ ਜ਼ਖ਼ਮੀ ਹੋਏ ਲੋਕਾਂ ਦਾ ਹਾਲ ਜਾਣਨ ਲਈ ਲੋਕ ਨਾਇਕ ਹਸਪਤਾਲ...
ਅਕਾਲੀ ਆਗੂਆਂ ਨੇ ਗੁ. ਹਾਜੀਰਤਨ ਸਾਹਿਬ ਵਿਖੇ ਅਰਦਾਸ ਕਰਕੇ ਮਨਾਇਆ ਸ. ਪ੍ਰਕਾਸ਼ ਸਿੰਘ ਬਾਦਲ ਦਾ ਜਨਮ ਦਿਨ
. . .  1 minute ago
ਬਠਿੰਡਾ, 8 ਦਸੰਬਰ (ਨਾਇਬ ਸਿੱਧੂ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਸਰਪ੍ਰਸਤ ਸ. ਪ੍ਰਕਾਸ਼ ਸਿੰਘ ਬਾਦਲ ਦਾ ਅੱਜ 93ਵਾਂ ਜਨਮ ਦਿਨ ਪਾਰਟੀ ਦੀ ਬਠਿੰਡਾ ਲੀਡਰਸ਼ਿਪ ਵਲੋਂ ਗੁਰਦੁਆਰਾ ਸਾਹਿਬ ਹਾਜੀਰਤਨ...
ਦਿੱਲੀ ਅੱਗ ਹਾਦਸਾ : ਕੇਜਰੀਵਾਲ ਵਲੋਂ ਮੈਜਿਸਟ੍ਰੇਟ ਜਾਂਚ ਦੇ ਨਿਰਦੇਸ਼, ਮ੍ਰਿਤਕਾਂ ਦੇ ਪਰਿਵਾਰਾਂ ਲਈ ਮੁਆਵਜ਼ੇ ਦਾ ਐਲਾਨ
. . .  about 4 hours ago
ਦਿੱਲੀ ਅਗਨੀਕਾਂਡ 'ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਲਈ ਭਾਜਪਾ ਵਲੋਂ ਮੁਆਵਜ਼ੇ ਦਾ ਐਲਾਨ
. . .  about 4 hours ago
ਦਿੱਲੀ ਅਗਨੀਕਾਂਡ : ਦਮ ਘੁੱਟਣ ਕਾਰਨ ਹੋਈ ਵਧੇਰੇ ਲੋਕਾਂ ਦੀ ਮੌਤ
. . .  about 4 hours ago
ਦਿੱਲੀ 'ਚ ਹਾਦਸੇ ਵਾਲੀ ਥਾਂ 'ਤੇ ਪਹੁੰਚੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ
. . .  about 5 hours ago
ਦਿੱਲੀ ਅਗਨੀਕਾਂਡ 'ਤੇ ਰਾਹੁਲ ਗਾਂਧੀ ਨੇ ਜਤਾਇਆ ਦੁੱਖ
. . .  about 5 hours ago
ਦਿੱਲੀ ਅਗਨੀਕਾਂਡ 'ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਦੁੱਖ ਦਾ ਪ੍ਰਗਟਾਵਾ
. . .  about 5 hours ago
ਦਿੱਲੀ ਅਗਨੀਕਾਂਡ : ਹਾਦਸੇ ਵਾਲੇ ਥਾਂ 'ਤੇ ਪਹੁੰਚੀ ਐੱਨ. ਡੀ. ਆਰ. ਐੱਫ
. . .  about 5 hours ago
ਦਿੱਲੀ ਅਗਨੀਕਾਂਡ 'ਚ ਮੌਤਾਂ ਦਾ ਅੰਕੜਾ ਵੱਧ ਕੇ ਹੋਇਆ 43
. . .  about 6 hours ago
ਦਿੱਲੀ ਅਗਨੀਕਾਂਡ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਤਾਇਆ ਦੁੱਖ
. . .  about 6 hours ago
ਦਿੱਲੀ ਅਗਨੀਕਾਂਡ 'ਚ ਹੁਣ ਤੱਕ 35 ਲੋਕਾਂ ਦੀ ਮੌਤ
. . .  about 6 hours ago
ਦਿੱਲੀ: ਝਾਂਸੀ ਰੋਡ 'ਤੇ 4 ਮੰਜ਼ਿਲਾਂ ਇਮਾਰਤ ਨੂੰ ਅੱਗ ਲੱਗਣ ਕਾਰਨ 32 ਲੋਕਾਂ ਦੀ ਮੌਤ
. . .  about 7 hours ago
ਚੀਨ 'ਚ ਟਰੱਕ ਪਲਟਣ ਕਾਰਨ ਸੱਤ ਲੋਕਾਂ ਦੀ 7 ਮੌਤ, ਦੋ ਜ਼ਖਮੀ
. . .  about 7 hours ago
ਦਿੱਲੀ : ਰਾਣੀ ਝਾਂਸੀ ਰੋਡ 'ਤੇ ਅਨਾਜ ਮੰਡੀ ਦੇ ਇਕ ਘਰ 'ਚ ਲੱਗੀ ਭਿਆਨਕ ਅੱਗ
. . .  about 7 hours ago
ਅੱਜ ਹੋਵੇਗਾ ਉਨਾਓ ਦੀ 'ਬਹਾਦਰ ਧੀ' ਦਾ ਅੰਤਿਮ ਸਸਕਾਰ
. . .  about 8 hours ago
ਅੱਜ ਦਾ ਵਿਚਾਰ
. . .  about 8 hours ago
ਨਵੀਂ ਦਿੱਲੀ : ਲਾਹੌਰ 'ਚ ਧਮਾਕਾ ਇਕ ਦੀ ਮੌਤ , ਕਈ ਜ਼ਖ਼ਮੀ
. . .  1 day ago
ਨਵੀਂ ਦਿੱਲੀ : ਉਨਾਓ ਪੁੱਜੀ ਜਬਰ ਜਨਾਹ ਪੀੜਤਾ ਦੀ ਮ੍ਰਿਤਕ ਦੇਹ
. . .  1 day ago
ਪਾਵਰ ਕਾਮ ਦੇ ਲਾਈਨਮੈਨ ਦੀ ਕਰੰਟ ਲੱਗਣ ਕਾਰਨ ਮੌਤ
. . .  1 day ago
ਘਿਣਾਉਣੇ ਅਪਰਾਧਾਂ ਲਈ ਬਦਲਿਆ ਜਾਵੇ ਕਾਨੂੰਨ - ਹੈਦਰਾਬਾਦ ਸਮੂਹਿਕ ਜਬਰ ਜਨਾਹ ਪੀੜਤ ਦੀ ਭੈਣ
. . .  1 day ago
ਇਨਸਾਫ਼ ਬਦਲਾ ਬਣ ਜਾਵੇ ਤਾਂ ਆਪਣਾ ਚਰਿੱਤਰ ਗੁਆ ਦਿੰਦਾ ਹੈ- ਚੀਫ਼ ਜਸਟਿਸ
. . .  1 day ago
ਦਿੱਲੀ 'ਚ ਜਬਰ ਜਨਾਹ ਦੀਆਂ ਵਾਰਦਾਤਾਂ ਖਿਲਾਫ ਲੋਕਾਂ ਦਾ ਜੋਰਦਾਰ ਪ੍ਰਦਰਸ਼ਨ, ਪੁਲਿਸ ਨੇ ਮਾਰੀਆਂ ਪਾਣੀ ਦੀਆਂ ਬੁਛਾੜਾਂ
. . .  1 day ago
ਉਨਾਓ ਪੀੜਤਾ ਦੇ ਪਰਿਵਾਰ ਨੂੰ 25 ਲੱਖ ਰੁਪਏ ਦੇ ਮੁਆਵਜ਼ੇ ਦਾ ਐਲਾਨ
. . .  1 day ago
ਸੌਰਵ ਖੁੱਲਰ ਜ਼ਿਲ੍ਹਾ ਯੂਥ ਕਾਂਗਰਸ ਕਪੂਰਥਲਾ ਦੇ ਬਣੇ ਪ੍ਰਧਾਨ
. . .  1 day ago
ਲੁੱਟ ਖੋਹ ਦਾ ਸ਼ਿਕਾਰ ਹੋਈ ਸਕੂਲ ਮੁਖੀ ਦੀ ਹੋਈ ਮੌਤ
. . .  1 day ago
ਗੁਰਸੇਵਕ ਸਿੰਘ ਗੈਵੀ ਲੋਪੋਕੇ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਉਪ ਪ੍ਰਧਾਨ ਬਣੇ
. . .  1 day ago
ਤਰਨਤਾਰਨ : ਯੂਥ ਕਾਂਗਰਸ ਦੀਆਂ ਚੋਣਾਂ 'ਚ ਯੋਧਵੀਰ ਸਿੰਘ ਬਣੇ ਜ਼ਿਲ੍ਹੇ ਦੇ ਵਾਈਸ ਪ੍ਰਧਾਨ
. . .  about 1 hour ago
ਹਲਕਾ ਭੁਲੱਥ ਤੋਂ ਯੂਥ ਕਾਂਗਰਸ ਦੀ ਚੋਣ 'ਚ ਐਡਵੋਕੇਟ ਘੁੰਮਣ 35 ਵੋਟਾਂ ਨਾਲ ਜਿੱਤੇ
. . .  about 1 hour ago
ਯੂਥ ਕਾਂਗਰਸ ਚੋਣਾਂ : ਤੋਸ਼ਿਤ ਮਹਾਜਨ ਬਣੇ ਜ਼ਿਲ੍ਹਾ ਪਠਾਨਕੋਟ ਦੇ ਯੂਥ ਵਿੰਗ ਜ਼ਿਲ੍ਹਾ ਪ੍ਰਧਾਨ
. . .  about 1 hour ago
ਅੱਪਰਬਾਰੀ ਦੁਆਬ ਨਹਿਰ 'ਚੋਂ ਮਿਲੀ ਸਾੜੇ ਗਏ ਡਰੋਨ ਦੀ ਮੋਟਰ
. . .  about 1 hour ago
ਬਲਵੀਰ ਸਿੰਘ ਢਿੱਲੋਂ ਨੇ ਯੂਥ ਕਾਂਗਰਸ ਪ੍ਰਧਾਨ ਹਲਕਾ ਗੜ੍ਹਸ਼ੰਕਰ ਦੀ ਚੋਣ ਜਿੱਤੀ
. . .  about 1 hour ago
ਯੂਥ ਕਾਂਗਰਸ ਦੀਆਂ ਚੋਣਾਂ 'ਚ ਸੰਗਰੂਰ ਜ਼ਿਲ੍ਹੇ 'ਚ ਬਾਜਵਾ ਅਤੇ ਹਲਕੇ 'ਚ ਕਾਂਗੜਾ ਪਰਿਵਾਰ ਪਿਆ ਭਾਰੂ
. . .  3 minutes ago
ਯੂਥ ਕਾਂਗਰਸ ਚੋਣਾਂ : ਗੁਰੂਹਰਸਹਾਏ ਤੋਂ ਤੀਜੀ ਵਾਰ ਹਲਕਾ ਪ੍ਰਧਾਨ ਬਣੇ ਵਿੱਕੀ ਸਿੱਧੂ
. . .  20 minutes ago
ਬੰਦੂਕ ਦੀ ਨੋਕ 'ਤੇ ਬੈਂਕ 'ਚੋਂ ਲੱਖਾਂ ਦੀ ਨਕਦੀ ਲੁੱਟ ਕੇ ਫ਼ਰਾਰ ਹੋਏ ਲੁਟੇਰੇ
. . .  26 minutes ago
ਬਲਜੀਤ ਸਿੰਘ ਪਾਹੜਾ ਬਣੇ ਗੁਰਦਾਸਪੁਰ ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ
. . .  42 minutes ago
ਅਮਿਤ ਤਿਵਾੜੀ ਖੰਨਾ ਜ਼ਿਲ੍ਹਾ ਅਤੇ ਅੰਕਿਤ ਸ਼ਰਮਾ ਖੰਨਾ ਵਿਧਾਨ ਸਭਾ ਯੂਥ ਕਾਂਗਰਸ ਦੇ ਪ੍ਰਧਾਨ ਬਣੇ
. . .  56 minutes ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 30 ਕੱਤਕ ਸੰਮਤ 551
ਿਵਚਾਰ ਪ੍ਰਵਾਹ: ਨੈਤਿਕਤਾ ਸਾਡੇ ਸਾਰਿਆਂ ਲਈ ਸਰਵੋਤਮ ਅਹਿਮੀਅਤ ਰੱਖਦੀ ਹੈ। -ਚਾਰਲਜ਼ ਡਿਕਨਜ਼

ਫਾਜ਼ਿਲਕਾ / ਅਬੋਹਰ

ਸਰਕਾਰਾਂ ਦੀਆਂ ਮਾੜੀਆਂ ਨੀਤੀਆਂ ਕਾਰਨ ਦੇਸ਼ ਦਾ ਭਵਿੱਖ ਰੇਹੜੀਆਂ 'ਤੇ ਕੰਮ ਕਰਨ ਲਈ ਮਜਬੂਰ

ਜਲਾਲਾਬਾਦ, 14 ਨਵੰਬਰ (ਜਤਿੰਦਰ ਪਾਲ ਸਿੰਘ)-ਦੇਸ਼ ਦਾ ਭਵਿੱਖ ਦੇਸ਼ ਦੇ ਬੱਚੇ ਸਰਕਾਰਾਂ ਦੀਆਂ ਮਾੜੀਆਂ ਨੀਤੀਆਂ ਤੇ ਨੀਤੀਆਂ ਨੂੰ ਸਿਰਫ਼ ਕਾਗ਼ਜ਼ਾਂ ਤੱਕ ਹੀ ਸੀਮਤ ਰੱਖਣ ਕਰਕੇ , ਰੇਹੜੀਆਂ, ਢਾਬੇ ਤੇ ਦੁਕਾਨਾਂ ਆਦਿ 'ਤੇ ਕੰਮ ਕਰਨ ਲਈ ਮਜਬੂਰ ਹਨ | ਸ਼ਹਿਰ ਵਿਚ ਲੱਗਦੀਆਂ ਪੂੜੀਆਂ ਦੀਆਂ ਰੇਹੜੀਆਂ, ਚਾਹ ਦੀਆਂ ਦੁਕਾਨਾਂ ਤੇ ਹੋਰ ਥਾਵਾਂ 'ਤੇ ਕੰਮ ਕਰਨ ਲਈ ਮਜਬੂਰ ਹਨ | ਕੈਮਰੇ ਦੇ ਸਾਹਮਣੇ ਨਾ ਆਉਣ ਦੀ ਸ਼ਰਤ 'ਤੇ ਬਾਲ ਮਜ਼ਦੂਰੀ ਕਰਦੇ ਹੋਏ ਇਨ੍ਹਾਂ ਬੱਚਿਆ ਨੇ ਦੱਸਿਆ ਕਿ ਘਰ ਦੇ ਹਾਲਾਤ ਹੀ ਇਸ ਤਰ੍ਹਾਂ ਦੇ ਹਨ ਕਿ ਸਾਨੂੰ ਦੁਕਾਨਾਂ 'ਤੇ ਕੰਮ ਕਰਨਾ ਪੈਂਦਾ ਹੈ | ਕਈ ਬੱਚਿਆਂ ਨੇ ਘਰ ਮਾਤਾ ਪਿਤਾ ਦੇ ਬਿਮਾਰ ਹੋਣ ਦੀ ਗੱਲ ਕੀਤੀ ਤਾਂ ਕਈ ਨੇ ਘਰ ਵਿਚ ਸਿਰਫ਼ ਮਾਤਾ ਹੋਣ ਕਰਕੇ ਕੰਮ ਕਰਨ ਦੀ ਮਜਬੂਰੀ ਦੱਸੀ | ਕੁੱਝ ਨੇ ਘਰ ਵਿਚ ਪਿਤਾ ਦੇ ਨਸ਼ੇ ਵਿਚ ਹੋਣ ਕਰਕੇ ਵੀ ਕੰਮ ਕਰਨ ਨੂੰ ਮਜਬੂਰੀ ਦੱਸਿਆ | ਜਦੋਂ ਬੱਚਿਆਂ ਨੂੰ ਕੰਮ 'ਤੇ ਰੱਖ ਰਹੇ ਮਾਲਕਾਂ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਨੇ ਵੀ ਬੱਚਿਆਂ ਦੀ ਮਜਬੂਰੀ ਦੀ ਗੱਲ ਕੀਤੀ ਤੇ ਦੱਸਿਆ ਕਿ ਇਨ੍ਹਾਂ ਦੇ ਮਾਤਾ ਪਿਤਾ ਮਿੰਨਤਾਂ ਕਰਕੇ ਛੱਡ ਕੇ ਜਾਂਦੇ ਹਨ ਅਤੇ ਇੱਥੋਂ ਤੱਕ ਕਹਿ ਦਿੰਦੇ ਹਨ ਕਿ ਜੇਕਰ ਕੰਮ ਨਾ ਮਿਲਿਆ ਤਾਂ ਘਰ ਵਿਚ ਰੋਟੀ ਤੱਕ ਨਹੀਂ ਪੱਕਣੀ ਤੇ ਬੱਚਿਆਂ ਨੂੰ ਭੀਖ ਮੰਗਣ ਲਈ ਮਜਬੂਰ ਹੋਣਾ ਪੈਣਾ ਹੈ, ਜਿਸ ਕਾਰਨ ਅਸੀਂ ਇਨ੍ਹਾਂ ਨੂੰ ਕੰਮ ਦਿੰਦੇ ਹਾਂ | ਚਾਹੇ ਦੁਕਾਨ ਮਾਲਕ ਬੱਚਿਆਂ ਦੀ ਮਜਬੂਰੀ ਸਮਝ ਕੇ ਉਨ੍ਹਾਂ ਨੂੰ ਕੰਮ ਦੇ ਰਹੇ ਹਨ, ਪਰ ਫੇਰ ਵੀ ਇਸ ਤਰ੍ਹਾਂ ਦੇ ਦੁਕਾਨਦਾਰਾਂ ਦੀ ਕੋਈ ਕਮੀ ਨਹੀਂ ਹੈ ਜੋ ਕਿ ਮਜਬੂਰੀ ਦਾ ਫ਼ਾਇਦਾ ਚੁੱਕ ਕੇ ਸ਼ੋਸ਼ਣ ਕਰ ਰਹੇ ਹਨ ਤੇ ਬੜੀ ਹੀ ਘੱਟ ਮਜ਼ਦੂਰੀ ਬੱਚਿਆਂ ਨੂੰ ਦੇ ਰਹੇ ਹਨ | ਕਈ ਮਾਲਕ ਤਾਂ ਗ਼ਲਤੀਆਂ ਹੋਣ 'ਤੇ ਬਾਲ ਮਜ਼ਦੂਰਾਂ ਦੀ ਕੁੱਟਮਾਰ ਵੀ ਕਰਦੇ ਹਨ | ਜਿੰਨੀ ਦੇਰ ਤੱਕ ਸਰਕਾਰਾਂ ਦੀਆਂ ਪਾਲਿਸੀਆਂ ਬੱਚਿਆਂ ਦੇ ਹਾਲਾਤਾਂ ਨੂੰ ਦੇਖ ਕੇ ਨਹੀਂ ਬਣਾਈਆਂ ਜਾਂਦੀਆਂ ਤੇ ਪਾਲਸੀਆਂ ਨੂੰ ਸਹੀ ਢੰਗ ਨਾਲ ਲਾਗੂ ਨਹੀਂ ਕੀਤਾ ਜਾਂਦਾ, ਦੇਸ਼ ਵਿਚ ਬਾਲ ਦਿਵਸ ਮਨਾਉਣ ਦਾ ਉਦੇਸ਼ ਕਦੇ ਵੀ ਪੂਰਾ ਨਹੀਂ ਹੋ ਸਕਦਾ |
ਕੀ ਕਹਿਣਾ ਸਮਾਜਸੇਵੀ ਸੁਖਪਾਲਵੀਰ ਸਿੰਘ ਮਦਾਨ ਦਾ
ਗ਼ਰੀਬੀ ਜਾਂ ਘਰ ਵਿਚ ਬਿਮਾਰੀ ਕਾਰਨ ਕੰਮ ਕਰ ਰਹੇ ਬੱਚਿਆਂ 'ਤੇ ਕਾਨੂੰਨੀ ਕਾਰਵਾਈ ਨਹੀਂ ਹੋਣੀ ਚਾਹੀਦੀ | ਕਿਉਂਕਿ ਘਰ ਬੈਠੇ ਕਿਸੇ ਨੂੰ ਵੀ ਕੋਈ ਰੋਟੀ ਨਹੀਂ ਦਿੰਦਾ | ਸਰਕਾਰਾਂ ਇਸ ਤਰ੍ਹਾਂ ਦੇ ਬੱਚਿਆਂ ਦੀ ਬਾਂਹ ਨਹੀਂ ਫੜਦੀਆਂ | ਜੇਕਰ ਬੱਚੇ ਭੀਖ ਮੰਗਣ ਜਾਂ ਚੋਰੀ ਕਰਨ ਦੀ ਥਾਂ 'ਤੇ ਕੰਮ ਕਰਕੇ ਗੁਜ਼ਾਰਾ ਕਰ ਰਹੇ ਹਨ ਤਾਂ ਇਸ ਵਿਚ ਕੋਈ ਹਰਜ ਨਹੀਂ ਕਿਉਂਕਿ ਬੱਚੇ ਘਰ ਵਿਚ ਵੀ ਕੰਮ ਕਰਦੇ ਹਨ | ਇਹ ਗੱਲ ਦਾ ਜ਼ਰੂਰ ਧਿਆਨ ਰੱਖਣਾ ਚਾਹੀਦਾ ਹੈ ਕਿ ਬੱਚੇ ਦਾ ਕੰਮ ਵਾਲੀ ਥਾਂ 'ਤੇ ਸ਼ੋਸ਼ਣ ਨਾ ਹੋਵੇ |
ਕੀ ਕਹਿਣਾ ਹੈ ਐੱਸ. ਡੀ. ਐੱਮ. ਜਲਾਲਾਬਾਦ ਕੇਸ਼ਵ ਗੋਇਲ ਦਾ
ਬਾਲ ਮਜ਼ਦੂਰੀ ਚਿੰਤਾ ਦਾ ਵਿਸ਼ਾ ਹੈ, ਕਾਨੂੰਨ ਤਹਿਤ ਵੀ ਪਾਬੰਦੀ ਹੈ | ਅਦਾਲਤਾਂ ਇਸ ਪ੍ਰਤੀ ਕਾਫ਼ੀ ਸੁਚੇਤ ਹਨ | ਇਹ ਸਮਾਜ ਦੀ ਜ਼ਿੰਮੇਵਾਰੀ ਹੈ ਕਿ 14 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਕੰਮ 'ਤੇ ਨਾ ਲਾ ਕੇ ਪੜ੍ਹਾਈ ਲਈ ਪ੍ਰੇਰਤ ਕਰੇ | ਉਨ੍ਹਾਂ ਕਿਹਾ ਕਿ ਜੇਕਰ ਕਿਸੇ ਬੱਚੇ ਦੇ ਘਰ ਕੋਈ ਮਜਬੂਰੀ ਹੈ ਤਾਂ ਸਮਾਜ ਸੇਵੀ ਸੰਸਥਾਵਾਂ ਨੂੰ ਕਹਿ ਕੇ ਉਸ ਦੀ ਮੱਦਦ ਕਰਵਾਈ ਜਾ ਸਕਦੀ ਹੈ |
ਕੀ ਕਹਿਣਾ ਸਮਾਜਸੇਵੀ ਅਸ਼ੋਕ ਕੰਬੋਜ ਦਾ
ਮਜਬੂਰੀ ਵੱਸ ਕਈ ਮਾਤਾ ਪਿਤਾ ਆਪਣੇ ਬੱਚਿਆਂ ਤੋਂ ਕੰਮ ਕਰਵਾਉਣ ਲਈ ਮਜਬੂਰ ਹਨ | ਸਰਕਾਰਾਂ ਵਲੋਂ ਲਏ ਜਾਂਦੇ ਟੈਕਸ ਦੀ ਸੁਚੱਜੀ ਵਰਤੋਂ ਨਹੀਂ ਹੋ ਰਹੀ | ਇਸ ਤਰ੍ਹਾਂ ਦੇ ਗ਼ਰੀਬੀ ਜਾਂ ਬਿਮਾਰੀ ਦੇ ਮਾਰੇ ਪਰਿਵਾਰਾਂ ਦੀ ਕੋਈ ਬਾਂਹ ਨਹੀਂ ਫੜਦਾ, ਜਿਸ ਕਰਕੇ ਬੱਚੇ ਕੰਮ ਕਰਨ ਲਈ ਭੇਜ ਦਿੱਤੇ ਜਾਂਦੇ ਹਨ | ਪ੍ਰਸ਼ਾਸਨ ਵੀ ਇਸ ਤਰ੍ਹਾਂ ਦੇ ਬੱਚੇ ਨੂੰ ਦੇਖ ਦੇ ਅਣਗੌਲੇ ਕਰ ਰਿਹਾ ਹੈ |

ਘੱਟ ਖਾਣਾ ਤੇ ਵੱਧ ਸੈਰ ਕਰਕੇ ਸ਼ੂਗਰ ਤੋਂ ਕੀਤਾ ਜਾ ਸਕਦਾ ਹੈ ਬਚਾਓ-ਸਿਵਲ ਸਰਜਨ

ਫਾਜ਼ਿਲਕਾ, 14 ਨਵੰਬਰ (ਦਵਿੰਦਰ ਪਾਲ ਸਿੰਘ)-ਸਿਵਲ ਸਰਜਨ ਡਾ. ਦਲੇਰ ਸਿੰਘ ਮੁਲਤਾਨੀ ਨੇ ਵਿਸ਼ਵ ਸ਼ੂਗਰ ਦਿਵਸ ਮੌਕੇ ਦੱਸਿਆ ਕਿ ਤੰਦਰੁਸਤ ਮਿਸ਼ਨ ਤਹਿਤ ਜ਼ਿਲ੍ਹਾ ਫਾਜ਼ਿਲਕਾ ਵਿਚ 46 ਸਿਹਤ ਤੇ ਤੰਦਰੁਸਤੀ ਕੇਂਦਰ ਖੋਲੇ੍ਹ ਗਏ ਹਨ, ਜਿਸ ਦਾ ਮਕਸਦ ਗੈਰ ਸੁਚਾਰੂ ਬਿਮਾਰੀਆਂ ...

ਪੂਰੀ ਖ਼ਬਰ »

ਟਰੱਕ ਤੇ ਮਹਿੰਦਰਾ ਪਿਕਅਪ ਦੀ ਟੱਕਰ

ਫ਼ਾਜ਼ਿਲਕਾ, 14 ਨਵੰਬਰ (ਦਵਿੰਦਰ ਪਾਲ ਸਿੰਘ)-ਫਾਜ਼ਿਲਕਾ ਦੇ ਰੇਲਵੇ ਓਵਰਬਿ੍ਜ 'ਤੇ ਇਕ ਟਰੱਕ ਤੇ ਮਹਿੰਦਰਾ ਪਿਕਅਪ ਗੱਡੀ ਦੇ ਵਿਚਕਾਰ ਹੋਈ ਆਹਮਣੇ ਸਾਹਮਣੇ ਦੀ ਟੱਕਰ 'ਚ ਵਾਹਨ ਪੂਰੀ ਤਰ੍ਹਾਂ ਨੁਕਸਾਨੇ ਗਏ | ਜਾਣਕਾਰੀ ਦਿੰਦਿਆਂ ਟਰੱਕ ਚਾਲਕ ਜਨਕ ਸਿੰਘ ਵਾਸੀ ਪਿੰਡ ਕੋਟ ...

ਪੂਰੀ ਖ਼ਬਰ »

ਔਰਤ ਅਤੇ ਸਰਪੰਚ 'ਤੇ ਧੋਖਾਧੜੀ ਦਾ ਮਾਮਲਾ ਦਰਜ

ਫ਼ਾਜ਼ਿਲਕਾ, 14 ਨਵੰਬਰ (ਦਵਿੰਦਰ ਪਾਲ ਸਿੰਘ)-ਐੱਸ. ਸੀ. ਜਾਤੀ ਦਾ ਜਾਅਲੀ ਸਰਟੀਫਿਕੇਟ ਬਣਾਉਣ ਦੇ ਦੋਸ਼ 'ਚ ਥਾਣਾ ਸਦਰ ਪੁਲਿਸ ਨੇ ਇਕ ਔਰਤ ਅਤੇ ਸਰਪੰਚ ਦੇ ਿਖ਼ਲਾਫ਼ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਹੈ | ਪਿੰਡ ਲਾਲੋ ਵਾਲੀ ਦੇ ਨੰਬਰਦਾਰ ਚੰਦਰ ਭਾਨ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਹੁਣ ਅਧਿਆਪਕ ਨਹੀਂ ਲੈ ਸਕਣਗੇ 2 ਤੋਂ ਵੱਧ ਇਤਫ਼ਾਕੀਆ ਛੁੱਟੀਆਂ

ਫ਼ਾਜ਼ਿਲਕਾ, 14 ਨਵੰਬਰ (ਅਮਰਜੀਤ ਸ਼ਰਮਾ)-ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਪੜ੍ਹਾਈ ਨੂੰ ਧਿਆਨ ਵਿਚ ਰੱਖਦਿਆਂ ਸਿੱਖਿਆ ਵਿਭਾਗ ਵਲੋਂ ਅਧਿਆਪਕਾ ਨੂੰ ਨਵੰਬਰ ਤੇ ਦਸੰਬਰ ਮਹੀਨੇ ਵਿਚ 2 ਤੋਂ ਵੱਧ ਇਤਫ਼ਾਕੀਆ ਛੁੱਟੀ ਤੋਂ ਗੁਰੇਜ਼ ਕਰਨ ਦੇ ਆਦੇਸ਼ ਦਿੱਤੇ ਹਨ | ...

ਪੂਰੀ ਖ਼ਬਰ »

ਆਬਕਾਰੀ ਅਫ਼ਸਰ ਨੇ ਸ਼ਰਾਬ ਸਮੇਤ ਫੜੇ ਕਾਰ ਚਾਲਕ ਤੋਂ 50 ਹਜ਼ਾਰ ਰੁਪਏ ਵਸੂਲੇ

ਅਬੋਹਰ, 14 ਨਵੰਬਰ (ਕੁਲਦੀਪ ਸਿੰਘ ਸੰਧੂ)-ਬੀਤੇ ਦਿਨੀਂ ਸਥਾਨਕ ਮਲੋਟ ਰੋਡ 'ਤੇ ਆਬਕਾਰੀ ਵਿਭਾਗ ਦੀ ਟੀਮ ਵਲੋਂ ਇਕ ਕਾਰ ਚਾਲਕ ਤੋਂ ਬਰਾਮਦ ਕੀਤੀਆਂ ਮਹਿੰਗੀ ਸ਼ਰਾਬ ਦੀਆਂ 14 ਬੋਤਲਾਂ ਦਾ ਮਾਮਲਾ ਤੂਲ ਫੜਦਾ ਜਾ ਰਿਹਾ ਹੈ | ਮਹਿਕਮੇ ਦੇ ਇਕ ਅਫ਼ਸਰ ਵਲੋਂ ਕਥਿਤ ਦੋਸ਼ੀ ਨੂੰ ...

ਪੂਰੀ ਖ਼ਬਰ »

4 ਮਹੀਨੇ ਪਹਿਲੇ ਮਰੇ ਵਿਅਕਤੀ ਸਬੰਧੀ ਜਾਂਚ ਉਪਰੰਤ ਪੁਲਿਸ ਵਲੋਂ ਕਤਲ ਦਾ ਪਰਚਾ ਦਰਜ

ਜਲਾਲਾਬਾਦ, 14 ਨਵੰਬਰ (ਹਰਪ੍ਰੀਤ ਸਿੰਘ ਪਰੂਥੀ)-ਕਰੀਬ 4 ਮਹੀਨੇ ਪਹਿਲਾਂ ਮਰੇ ਵਿਅਕਤੀ ਦੇ ਮਾਮਲੇ ਵਿਚ ਥਾਣਾ ਵੈਰੋ ਕੇ ਦੀ ਪੁਲਿਸ ਵਲੋਂ ਜਾਇਦਾਦ ਨੂੰ ਹੜੱਪਣ ਦੀ ਨਿਯਤ ਨਾਲ ਕਤਲ ਕਰਨ ਦਾ 5 ਲੋਕਾਂ ਵਿਰੁੱਧ ਪਰਚਾ ਦਰਜ ਕੀਤਾ ਗਿਆ, ਜਿਸ ਵਿਚ 2 ਔਰਤਾਂ ਵੀ ਸ਼ਾਮਿਲ ਹਨ | ਇਸ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਬੱਚੀ ਦੀ ਮੌਤ

ਫ਼ਾਜ਼ਿਲਕਾ, 14 ਨਵੰਬਰ (ਅਮਰਜੀਤ ਸ਼ਰਮਾ)-ਫ਼ਾਜ਼ਿਲਕਾ ਅਬੋਹਰ ਨੈਸ਼ਨਲ ਹਾਈਵੇ 'ਤੇ ਸਿਟੀ ਗਾਰਡਨ ਪੈਲੇਸ ਦੇ ਸਾਹਮਣੇ ਹੋਏ ਇਕ ਭਿਆਨਕ ਸੜਕ ਹਾਦਸੇ 'ਚ ਇਕ ਮਾਸੂਮ ਬੱਚੀ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ | ਮੌਕੇ 'ਤੇ ਜਾ ਕੇ ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਲੋੜਵੰਦ ਸੰਗਤ ਦੀ ਫ਼ੀਸ ਪੰਜਾਬ ਤੇ ਕੇਂਦਰ ਸਰਕਾਰ ਖ਼ੁਦ ਭਰੇ- ਜਥੇ. ਚਰਨ ਸਿੰਘ

ਫ਼ਾਜ਼ਿਲਕਾ, 14 ਨਵੰਬਰ (ਦਵਿੰਦਰ ਪਾਲ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਸ੍ਰੀ ਕਰਤਾਰਪੁਰ ਸਾਹਿਬ ਦਾ ਕਰੀਬ 72 ਸਾਲਾਂ ਬਾਅਦ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਲਈ ਰਸਤਾ ਖੁੱਲ੍ਹਣ 'ਤੇ ਜਿੱਥੇ ਸੰਸਾਰ ਭਰ ਦੀ ਗੁਰੂ ਨਾਨਕ ਨਾਮ ਲੇਵਾ ਸੰਗਤ ਵਿਚ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਤੇ ਨਾਜਾਇਜ਼ ਸ਼ਰਾਬ ਸਮੇਤ ਚਾਰ ਗਿ੍ਫ਼ਤਾਰ

ਅਬੋਹਰ, 14 ਨਵੰਬਰ (ਕੁਲਦੀਪ ਸਿੰਘ ਸੰਧੂ)-ਸਬ ਡਵੀਜ਼ਨ ਦੀ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਛਾਪਾਮਾਰੀ ਕਰਕੇ ਰਾਜਸਥਾਨ ਤੋਂ ਨਸ਼ੀਲੀਆਂ ਗੋਲੀਆਂ ਦੇ ਜ਼ਖੀਰੇ ਲੈ ਕੇ ਆ ਰਹੇ ਦੋ ਜਣਿਆਂ ਨੂੰ ਕਾਬੂ ਕਰਨ ਤੋਂ ਇਲਾਵਾ ਕੁੰਡਲ ਵਾਸੀ ਦੋ ਜਣਿਆਂ 30 ਬੋਤਲਾਂ ਨਾਜਾਇਜ਼ ਸ਼ਰਾਬ ...

ਪੂਰੀ ਖ਼ਬਰ »

ਸਲੱਮ ਏਰੀਆ ਤੇ ਸੀ. ਸੀ.ਆਈ. ਦੇ ਬੱਚਿਆਂ ਨਾਲ ਮਨਾਇਆ ਬਾਲ ਦਿਵਸ

ਫ਼ਾਜ਼ਿਲਕਾ, 14 ਨਵੰਬਰ (ਦਵਿੰਦਰ ਪਾਲ ਸਿੰਘ)-ਡਿਪਟੀ ਕਮਿਸ਼ਨਰ ਮਨਪ੍ਰੀਤ ਸਿੰਘ ਛਤਵਾਲ ਦੇ ਦਿਸ਼ਾ-ਨਿਰਦੇਸ਼ਾਂ 'ਤੇ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਫ਼ਾਜ਼ਿਲਕਾ ਵਲੋਂ ਸਲੱਮ ਏਰੀਆ ਦੇ ਬੱਚਿਆ ਤੇ ਸੀ. ਸੀ. ਆਈ. ਮਾਤਰ ਛਾਇਆ ਅਨਾਥ ਆਸ਼ਰਮ ਦੇ ਬੱਚਿਆ ਨਾਲ ਬਾਲ ਦਿਵਸ ...

ਪੂਰੀ ਖ਼ਬਰ »

ਡੀ. ਏ. ਵੀ. ਕਾਲਜ 'ਚ ਬਾਡੀਜ਼ ਡੇਅ ਮਨਾਇਆ

ਅਬੋਹਰ, 14 ਨਵੰਬਰ (ਕੁਲਦੀਪ ਸਿੰਘ ਸੰਧੂ)-ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਸ਼ਿਆਂ ਦੀ ਰੋਕਥਾਮ ਲਈ ਅੱਜ ਸਥਾਨਕ ਡੀ. ਏ. ਵੀ. ਬੀ.ਐੱਡ. ਕਾਲਜ ਵਿਚ ਬਡੀਜ਼ ਡੇਅ ਮਨਾਇਆ ਗਿਆ | ਪੰਜਾਬ ਸਰਕਾਰ ਵਲੋਂ ਨਿਰਦੇਸ਼ਿਤ ਬਾਲ ਦਿਵਸ ਬਡੀਜ਼ ਡੇਅ ਦੇ ਰੂਪ ਵਿਚ ਹਰ ਸਾਲ 14 ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਫ਼ਾਜ਼ਿਲਕਾ, 14 ਨਵੰਬਰ (ਦਵਿੰਦਰ ਪਾਲ ਸਿੰਘ)-ਸਰਕਾਰੀ ਹਾਈ ਸਕੂਲ ਹੀਰਾਂ ਵਾਲੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਦਸਵੀਂ ਜਮਾਤ ਦੀ ਰਿਤਿਕਾ ਨੇ ਗੁਰੂ ਨਾਨਕ ਦੇਵ ਜੀ ਦੇ ਜੀਵਨ 'ਤੇ ਵਿਸਥਾਰ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ ਦੇ ਵਿਦਿਆਰਥੀਆਂ ਨੇ ਸਮੂਹ ਗਾਣ ਸ਼੍ਰੇਣੀ 'ਚ ਪਹਿਲਾ ਸਥਾਨ ਕੀਤਾ ਹਾਸਲ

ਅਬੋਹਰ, 14 ਨਵੰਬਰ (ਕੁਲਦੀਪ ਸਿੰਘ ਸੰਧੂ)-ਸਥਾਨਕ ਗੁਰੂ ਨਾਨਕ ਖ਼ਾਲਸਾ ਕਾਲਜ ਅਬੋਹਰ ਦੇ ਵਿਦਿਆਰਥੀਆਂ ਨੇ ਚੰਡੀਗੜ੍ਹ ਗਰੁੱਪ ਆਫ਼ ਕਾਲਜ ਲਾਂਡਰਾ ਵਲੋਂ ਕਰਵਾਏ ਗਏ 'ਪਰਿਵਰਤਨ-2019' ਪ੍ਰੋਗਰਾਮ ਦੀ ਸਮੂਹ ਗਾਣ ਸ਼੍ਰੇਣੀ ਵਿਚ ਸਫ਼ਲਤਾ ਪੂਰਵਕ ਭਾਗ ਲੈ ਕੇ ਪਹਿਲਾ ਸਥਾਨ ...

ਪੂਰੀ ਖ਼ਬਰ »

ਪੰਡਿਤ ਜਵਾਹਰ ਲਾਲ ਨਹਿਰੂ ਦਾ ਜਨਮ ਦਿਨ 'ਬਾਲ ਦਿਵਸ' ਦੇ ਰੂਪ 'ਚ ਮਨਾਇਆ

ਅਬੋਹਰ, 14 ਨਵੰਬਰ (ਕੁਲਦੀਪ ਸਿੰਘ ਸੰਧੂ)-ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਦਾ ਜਨਮ ਦਿਨ 'ਬਾਲ ਦਿਵਸ' ਦੇ ਰੂਪ 'ਚ ਪੰਜਾਬੀ ਸਭਿਆਚਾਰ ਮੰਚ ਵਲੋਂ ਸਥਾਨਕ ਗਰੀਨ ਲੈਂਡ ਪਬਲਿਕ ਸਕੂਲ ਵਿਚ ਇਕ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ | ਇਸ ਸਮਾਰੋਹ ਦੀ ...

ਪੂਰੀ ਖ਼ਬਰ »

ਸਾਹਿਬਜਾਦਾ ਅਜੀਤ ਸਿੰਘ ਆਈ. ਟੀ. ਆਈ. 'ਚ ਬਾਲ ਦਿਵਸ ਮਨਾਇਆ

ਫ਼ਾਜ਼ਿਲਕਾ, 14 ਨਵੰਬਰ (ਦਵਿੰਦਰ ਪਾਲ ਸਿੰਘ)-ਸਥਾਨਕ ਸਾਹਿਬਜ਼ਾਦਾ ਅਜੀਤ ਸਿੰਘ ਆਈ. ਟੀ. ਆਈ. ਵਿਖੇ ਬਾਲ ਦਿਵਸ ਮੌਕੇ ਸਭਿਆਚਾਰਕ ਪ੍ਰੋਗਰਾਮ ਕਰਵਾਏ ਗਏ, ਜਿਸ ਵਿਚ ਐਡਵੋਕੇਟ ਗੁਰਜਿੰਦਰ ਸਿੰਘ ਗਰੇਵਾਲ, ਐਡਵੋਕੇਟ ਰਾਜੇਸ਼ ਕਸਰੀਜਾ, ਬੀ.ਐੱਸ.ਐੱਫ਼. ਦੇ ਖ਼ੁਫ਼ੀਆ ਵਿਭਾਗ ...

ਪੂਰੀ ਖ਼ਬਰ »

ਸਰਕਾਰੀ ਸਕੂਲ ਨਿਹਾਲ ਖੇੜਾ 'ਚ ਬਾਲ ਦਿਵਸ ਮਨਾਇਆ

ਅਬੋਹਰ, 14 ਨਵੰਬਰ (ਸੁਖਜਿੰਦਰ ਸਿੰਘ ਢਿੱਲੋਂ)-ਸਰਕਾਰੀ ਮਾਡਲ ਸੈਕੰਡਰੀ ਸਕੂਲ ਨਿਹਾਲ ਖੇੜਾ ਵਿਖੇ ਪਿ੍ੰ. ਸੁਖਦੇਵ ਸਿੰਘ ਗਿੱਲ ਦੀ ਅਗਵਾਈ ਵਿਚ ਬਾਲ ਦਿਵਸ ਮਨਾਇਆ ਗਿਆ | ਇਸ ਦੌਰਾਨ ਗੁਰੂ ਗੋਬਿੰਦ ਸਿੰਘ ਸਦਨ ਵਲੋਂ ਵੱਖ-ਵੱਖ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਵਿਚ ...

ਪੂਰੀ ਖ਼ਬਰ »

ਸਰਹੱਦ 'ਤੇ ਫੜੇ ਗਏ ਦੋਵੇਂ ਸ਼ਰਧਾਲੂ ਹਲਕਾ ਬੱਲੂਆਣਾ ਦੇ ਵਸਨੀਕ

ਅਬੋਹਰ, 14 ਨਵੰਬਰ (ਸੁਖਜਿੰਦਰ ਸਿੰਘ ਢਿੱਲੋਂ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਦੇ ਗੁਰਧਾਮਾਂ 'ਤੇ ਹੋਣ ਵਾਲੇ ਸਮਾਗਮਾਂ ਵਿਚ ਹਿੱਸਾ ਲੈ ਕੇ ਪਰਤ ਰਹੇ ਬਾਰਡਰ 'ਤੇ ਸ਼ੱਕੀ ਪਦਾਰਥਾਂ ਨਾਲ ਫੜ੍ਹੇ ਗਏ ਵਿਅਕਤੀ ਹਲਕਾ ਬੱਲੂਆਣਾ ਦੇ ...

ਪੂਰੀ ਖ਼ਬਰ »

ਤਹਿਸੀਲ ਪੱਧਰੀ ਦੋ ਰੋਜਾ ਵਿਗਿਆਨ ਤੇ ਗਣਿਤ ਮੇਲਾ ਸ਼ੁਰੂ

ਜਲਾਲਾਬਾਦ, 14 ਨਵੰਬਰ (ਹਰਪ੍ਰੀਤ ਸਿੰਘ ਪਰੂਥੀ)-ਸਿੱਖਿਆ ਵਿਭਾਗ ਪੰਜਾਬ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਫਾਜ਼ਿਲਕਾ ਪਵਨ ਕੁਮਾਰ ਦੀਆਂ ਹਦਾਇਤਾਂ ਅਨੁਸਾਰ ਤਹਿਸੀਲ ਜਲਾਲਾਬਾਦ ਦਾ ਦੋ ਰੋਜ਼ਾ ਵਿਗਿਆਨ ਤੇ ਗਣਿਤ ਮੇਲਾ ਅੱਜ ਸਥਾਨਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ...

ਪੂਰੀ ਖ਼ਬਰ »

ਚਾਰ ਪਸ਼ੂਆਂ ਦੀ ਸ਼ੱਕੀ ਹਾਲਤ 'ਚ ਮੌਤ

ਮੰਡੀ ਅਰਨੀਵਾਲਾ, 14 ਨਵੰਬਰ (ਨਿਸ਼ਾਨ ਸਿੰਘ ਸੰਧੂ)-ਪਿੰਡ ਬੰਨਾ ਵਾਲਾ ਦੇ ਇਕ ਡੇਅਰੀ ਫਾਰਮ ਚਲਾਉਂਦੇ ਕਿਸਾਨ ਦੇ ਚਾਰ ਕੀਮਤੀ ਪਸ਼ੂਆਂ ਦੀ ਬੀਤੀ ਰਾਤ ਸ਼ੱਕੀ ਹਾਲਤਾਂ ਵਿਚ ਮੌਤ ਹੋ ਗਈ, ਜਿਸ ਕਰਕੇ ਕਿਸਾਨ ਨੂੰ ਵੱਡਾ ਆਰਥਿਕ ਨੁਕਸਾਨ ਪੁੱਜਾ ਹੈ | ਡੇਅਰੀ ਫਾਰਮਰ ...

ਪੂਰੀ ਖ਼ਬਰ »

ਗੋਪੀ ਚੰਦ ਕਾਲਜ ਦੀਆਂ ਵਿਦਿਆਰਥਣਾਂ ਨੇ ਵਾਦ ਵਿਵਾਦ ਮੁਕਾਬਲੇ 'ਚ ਗੱਡਿਆ ਝੰਡਾ

ਅਬੋਹਰ, 14 ਨਵੰਬਰ (ਕੁਲਦੀਪ ਸਿੰਘ ਸੰਧੂ)-ਸਥਾਨਕ ਗੋਪੀ ਚੰਦ ਆਰੀਆ ਮਹਿਲਾ ਕਾਲਜ 'ਚ ਪਿ੍ੰਸੀਪਲ ਡਾ. ਰੇਖਾ ਸੂਦ ਹਾਂਡਾ ਦੇ ਯੋਗ ਨਿਰਦੇਸ਼ਨ ਅਧੀਨ ਤੇ ਡਾ. ਸੀਮਾ ਸੋਮਾਨੀ ਦੀ ਅਗਵਾਈ ਵਿਚ ਹੋਏ ਡੀ. ਏ. ਵੀ. ਕਾਲਜ ਮਲੋਟ ਵਿਚ ਇੰਟਰ ਸਟੇਟ ਵਾਦ-ਵਿਵਾਦ ਮੁਕਾਬਲੇ-2019 ਵਿਚ ਗੋਪੀ ...

ਪੂਰੀ ਖ਼ਬਰ »

ਪਰਾਲੀ ਨੂੰ ਅੱਗ ਲਗਾਉਣ ਨਾਲ ਸੜਕਾਂ ਕਿਨਾਰੇ ਲੱਗੇ ਰੁੱਖਾਂ ਨੂੰ ਹੋ ਰਿਹੈ ਨੁਕਸਾਨ

ਜਲਾਲਾਬਾਦ, 14 ਨਵੰਬਰ (ਕਰਨ ਚੁਚਰਾ)-ਇਕ ਪਾਸੇ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੇ ਕਾਰਨ ਵਾਤਾਵਰਣ ਪ੍ਰਦੂਸ਼ਿਤ ਹੋ ਰਿਹਾ ਹੈ ਦੂਜੇ ਪਾਸੇ ਇਸ ਦੇ ਕਾਰਨ ਸੜਕ ਦੇ ਕਿਨਾਰੇ ਸਮਾਜ ਸੇਵੀਆਂ ਵਲੋਂ ਲਗਾਏ ਰੁੱਖ ਵੀ ਨਸ਼ਟ ਹੋ ਰਹੇ ਹਨ, ਜਿਸ ਦੀ ਮਿਸਾਲ ਪਿੰਡ ਚੱਕ ਕਾਠਗੜ੍ਹ ...

ਪੂਰੀ ਖ਼ਬਰ »

ਪਾਵਰ ਕਾਮ ਐਾਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਵਲੋਂ ਧਰਨਾ ਤੇ ਰੋਸ ਰੈਲੀ

ਅਬੋਹਰ, 14 ਨਵੰਬਰ (ਸੁਖਜਿੰਦਰ ਸਿੰਘ ਢਿੱਲੋਂ)-ਪਾਵਰ ਕਾਮ ਐਾਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਵਲੋਂ ਮੁਲਾਜ਼ਮਾਂ ਦੀ ਛਾਂਟੀ ਕੀਤੇ ਜਾਣ ਤੇ ਕੱਢੇ ਕਾਮਿਆਂ ਨੂੰ ਬਹਾਲ ਕਰਵਾਉਣ ਲਈ ਡਿਵੀਜ਼ਨ ਪੱਧਰੀ ਧਰਨਾ ਦਿੱਤਾ ਗਿਆ ਤੇ ਰੋਸ ਰੈਲੀ ਕੱਢੀ | ਇਸ ਮੌਕੇ ਪ੍ਰਧਾਨ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX