ਤਾਜਾ ਖ਼ਬਰਾਂ


ਦਿੱਲੀ ਅਗਨੀਕਾਂਡ 'ਤੇ ਭਾਜਪਾ ਦੇ ਸੰਸਦ ਮੈਂਬਰ ਡਾ. ਹਰਸ਼ਵਰਧਨ ਨੇ ਜਤਾਇਆ ਦੁੱਖ
. . .  12 minutes ago
ਨਵੀਂ ਦਿੱਲੀ, 8 ਦਸੰਬਰ- ਦਿੱਲੀ ਦੇ ਚਾਂਦਨੀ ਚੌਕ ਤੋਂ ਭਾਜਪਾ ਦੇ ਸੰਸਦ ਮੈਂਬਰ ਅਤੇ ਕੇਂਦਰੀ ਮੰਤਰੀ ਡਾ. ਹਰਸ਼ਵਰਧਨ ਨੇ ਅਨਾਜ ਮੰਡੀ ਇਲਾਕੇ 'ਚ ਫੈਕਟਰੀ 'ਚ ਅੱਗ ਲੱਗਣ ਕਾਰਨ ਹੋਈ 43 ਲੋਕਾਂ ਦੀ...
ਕਬੱਡੀ ਕੱਪ : ਦੂਜੇ ਸੈਮੀ ਫਾਈਨਲ 'ਚ ਭਾਰਤ ਨੇ ਯੂ. ਐੱਸ. ਏ. ਨੂੰ ਹਰਾ ਕੇ ਫਾਈਨਲ 'ਚ ਬਣਾਈ ਥਾਂ
. . .  29 minutes ago
ਔਰਤਾਂ ਪ੍ਰਤੀ ਵਧਦੇ ਅਪਰਾਧਾਂ ਦੇ ਮੱਦੇਨਜ਼ਰ ਆਪਣਾ ਜਨਮ ਦਿਨ ਨਹੀਂ ਮਨਾਉਣਗੇ ਸੋਨੀਆ ਗਾਂਧੀ
. . .  35 minutes ago
ਨਵੀਂ ਦਿੱਲੀ, 8 ਦਸੰਬਰ- ਦੇਸ਼ ਭਰ 'ਚ ਔਰਤਾਂ ਪ੍ਰਤੀ ਵਧਦੇ ਅਪਰਾਧਾਂ ਦੇ ਮੱਦੇਨਜ਼ਰ ਕਾਂਗਰਸ ਦੇ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ...
ਵਿਅਕਤੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  44 minutes ago
ਗੁਰੂਹਰਸਹਾਏ, 8 ਦਸੰਬਰ (ਹਰਚਰਨ ਸਿੰਘ ਸੰਧੂ)- ਪਿੰਡ ਕੜਮਾ ਦੇ ਇੱਕ ਵਿਅਕਤੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕੀਤੇ ਜਾਣ ਖ਼ਬਰ ਪ੍ਰਾਪਤ ਹੋਈ ਹੈ। ਮ੍ਰਿਤਕ ਦੀ ਪਹਿਚਾਣ 40 ਸਾਲਾ ਰਿੰਕੂ...
ਦਿੱਲੀ : ਅੱਗ ਲੱਗਣ ਵਾਲੀ ਇਮਾਰਤ 'ਚ ਇੱਕ ਵੀ ਫਾਇਰ ਸੇਫ਼ਟੀ ਉਪਕਰਨ ਨਹੀਂ ਸੀ
. . .  about 1 hour ago
ਨਵੀਂ ਦਿੱਲੀ, 8 ਦਸੰਬਰ- ਦਿੱਲੀ ਫਾਇਰ ਸਰਵਿਸ (ਡੀ. ਐੱਫ. ਐੱਸ.) ਦੇ ਚੀਫ਼ ਫਾਇਰ ਅਫ਼ਸਰ ਅਤੁਲ ਗਰਗ ਨੇ ਅਨਾਜ ਮੰਡੀ ਇਲਾਕੇ 'ਚ ਅੱਜ ਸਵੇਰੇ ਵਾਪਰੀ ਅੱਗ ਲੱਗਣ ਦੀ ਘਟਨਾ 'ਤੇ ਕਿਹਾ ਕਿ...
ਦਿੱਲੀ ਅਗਨੀਕਾਂਡ 'ਚ ਮਾਰੇ ਗਏ ਬਿਹਾਰ ਦੇ ਲੋਕਾਂ ਦੇ ਪਰਿਵਾਰਾਂ ਲਈ ਨਿਤਿਸ਼ ਵਲੋਂ ਮੁਆਵਜ਼ੇ ਦਾ ਐਲਾਨ
. . .  about 1 hour ago
ਪਟਨਾ, 8 ਦਸੰਬਰ- ਰਾਜਧਾਨੀ ਦਿੱਲੀ 'ਚ ਇੱਕ ਫੈਕਟਰੀ 'ਚ ਲੱਗੀ ਅੱਗ ਕਾਰਨ ਮਾਰੇ ਗਏ ਬਿਹਾਰ ਦੇ ਲੋਕਾਂ ਦੇ ਪਰਿਵਾਰਾਂ ਲਈ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਮੁਆਵਜ਼ੇ ਦਾ ਐਲਾਨ...
ਦਿੱਲੀ ਅਗਨੀਕਾਂਡ ਦੀ ਜਾਂਚ ਹੋਣੀ ਚਾਹੀਦੀ ਹੈ- ਗੌਤਮ ਗੰਭੀਰ
. . .  about 1 hour ago
ਨਵੀਂ ਦਿੱਲੀ, 8 ਦਸੰਬਰ- ਭਾਜਪਾ ਦੇ ਸੰਸਦ ਮੈਂਬਰ ਗੌਤਮ ਗੰਭੀਰ ਨੇ ਦਿੱਲੀ ਅਗਨੀਕਾਂਡ 'ਤੇ ਕਿਹਾ ਹੈ ਕਿ ਮੈਂ ਇਸ 'ਤੇ ਰਾਜਨੀਤੀ ਨਹੀਂ ਕਰਨਾ ਚਾਹੁੰਦਾ ਹਾਂ। ਉਨ੍ਹਾਂ ਕਿਹਾ ਕਿ...
ਕਬੱਡੀ ਕੱਪ : ਪਹਿਲੇ ਸੈਮੀ ਫਾਈਨਲ ਮੁਕਾਬਲੇ 'ਚ ਕੈਨੇਡਾ ਨੇ ਇੰਗਲੈਂਡ ਨੂੰ ਹਰਾ ਕੇ ਫਾਈਨਲ 'ਚ ਕੀਤਾ ਪ੍ਰਵੇਸ਼
. . .  about 1 hour ago
ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਬੱਡੀ ਕੱਪ ਦੇ ਸੈਮੀ ਫਾਈਨਲ ਮੁਕਾਬਲੇ ਸ਼ੁਰੂ
. . .  about 2 hours ago
ਸ੍ਰੀ ਅਨੰਦਪੁਰ ਸਾਹਿਬ, 8 ਦਸੰਬਰ (ਨਿੱਕੂਵਾਲ, ਕਰਨੈਲ ਸਿੰਘ)- ਖ਼ਾਲਸਾ ਪੰਥ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਦੇ ਇਤਿਹਾਸਕ ਚਰਨ ਗੰਗਾ ਸਟੇਡੀਅਮ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ...
ਨਾਭਾ 'ਚ ਪੁਲਿਸ ਨੇ ਬਰਾਮਦ ਕੀਤੇ ਸਹਿਕਾਰੀ ਬੈਂਕ 'ਚ ਲਾਏ ਪੋਸਤ ਦੇ ਬੂਟੇ
. . .  about 2 hours ago
ਨਾਭਾ, 8 ਦਸੰਬਰ (ਕਰਮਜੀਤ ਸਿੰਘ)- ਕੈਪਟਨ ਸਰਕਾਰ ਨੇ ਨਸ਼ਿਆਂ ਵਿਰੁੱਧ ਸਖ਼ਤ ਮੁਹਿੰਮ ਵਿੱਢੀ ਹੋਈ ਹੈ ਪਰ ਇਸ ਸਭ ਤੋਂ ਬੇਖ਼ੌਫ਼ ਕਰਮਚਾਰੀ ਪੰਜਾਬ ਸਰਕਾਰ ਦੇ ਅਦਾਰਿਆਂ 'ਚ...
ਦਿੱਲੀ ਅਗਨੀਕਾਂਡ ਦੇ ਪੀੜਤਾਂ ਲਈ ਪੀ. ਐੱਮ. ਓ. ਵਲੋਂ ਮੁਆਵਜ਼ੇ ਦਾ ਐਲਾਨ
. . .  about 2 hours ago
ਨਵੀਂ ਦਿੱਲੀ, 8 ਦਸੰਬਰ- ਪ੍ਰਧਾਨ ਮੰਤਰੀ ਦਫ਼ਤਰ (ਪੀ. ਐੱਮ. ਓ.) ਵਲੋਂ ਦਿੱਲੀ ਅਗਨੀਕਾਂਡ ਦੇ ਮ੍ਰਿਤਕਾਂ ਦੇ ਪਰਿਵਾਰਾਂ ਅਤੇ ਜ਼ਖ਼ਮੀਆਂ ਲਈ ਮੁਆਵਜ਼ੇ ਦਾ ਐਲਾਨ ਕੀਤਾ ਗਿਆ ਹੈ। ਪੀ. ਐੱਮ. ਓ. ਵਲੋਂ ਜਾਰੀ ਬਿਆਨ...
ਅੱਗ ਹਾਦਸੇ 'ਚ ਜ਼ਖ਼ਮੀ ਹੋਏ ਲੋਕਾਂ ਦਾ ਹਾਲ ਜਾਣਨ ਲਈ ਹਸਪਤਾਲ 'ਚ ਪਹੁੰਚੇ ਕੇਜਰੀਵਾਲ
. . .  about 3 hours ago
ਨਵੀਂ ਦਿੱਲੀ, 8 ਦਸੰਬਰ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਨਾਜ ਮੰਡੀ ਇਲਾਕੇ 'ਚ ਫੈਕਟਰੀ 'ਚ ਅੱਗ ਲੱਗਣ ਕਾਰਨ ਜ਼ਖ਼ਮੀ ਹੋਏ ਲੋਕਾਂ ਦਾ ਹਾਲ ਜਾਣਨ ਲਈ ਲੋਕ ਨਾਇਕ ਹਸਪਤਾਲ...
ਅਕਾਲੀ ਆਗੂਆਂ ਨੇ ਗੁ. ਹਾਜੀਰਤਨ ਸਾਹਿਬ ਵਿਖੇ ਅਰਦਾਸ ਕਰਕੇ ਮਨਾਇਆ ਸ. ਪ੍ਰਕਾਸ਼ ਸਿੰਘ ਬਾਦਲ ਦਾ ਜਨਮ ਦਿਨ
. . .  about 3 hours ago
ਬਠਿੰਡਾ, 8 ਦਸੰਬਰ (ਨਾਇਬ ਸਿੱਧੂ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਸਰਪ੍ਰਸਤ ਸ. ਪ੍ਰਕਾਸ਼ ਸਿੰਘ ਬਾਦਲ ਦਾ ਅੱਜ 93ਵਾਂ ਜਨਮ ਦਿਨ ਪਾਰਟੀ ਦੀ ਬਠਿੰਡਾ ਲੀਡਰਸ਼ਿਪ ਵਲੋਂ ਗੁਰਦੁਆਰਾ ਸਾਹਿਬ ਹਾਜੀਰਤਨ...
ਦਿੱਲੀ ਅੱਗ ਹਾਦਸਾ : ਕੇਜਰੀਵਾਲ ਵਲੋਂ ਮੈਜਿਸਟ੍ਰੇਟ ਜਾਂਚ ਦੇ ਨਿਰਦੇਸ਼, ਮ੍ਰਿਤਕਾਂ ਦੇ ਪਰਿਵਾਰਾਂ ਲਈ ਮੁਆਵਜ਼ੇ ਦਾ ਐਲਾਨ
. . .  about 4 hours ago
ਨਵੀਂ ਦਿੱਲੀ, 8 ਦਸੰਬਰ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਨੇ ਅਨਾਜ ਮੰਡੀ 'ਚ ਫੈਕਟਰੀ 'ਚ ਅੱਗ ਲੱਗਣ ਵਾਲੀ ਥਾਂ ਦਾ ਦੌਰਾ ਕੀਤਾ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ...
ਦਿੱਲੀ ਅਗਨੀਕਾਂਡ 'ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਲਈ ਭਾਜਪਾ ਵਲੋਂ ਮੁਆਵਜ਼ੇ ਦਾ ਐਲਾਨ
. . .  about 4 hours ago
ਨਵੀਂ ਦਿੱਲੀ, 8 ਦਸੰਬਰ- ਉੱਤਰੀ-ਪੂਰਬੀ ਦਿੱਲੀ ਤੋਂ ਭਾਜਪਾ ਦੇ ਸੰਸਦ ਮੈਂਬਰ ਮਨੋਜ ਤਿਵਾੜੀ ਨੇ ਅਨਾਜ ਮੰਡੀ 'ਚ ਅੱਗ ਲੱਗਣ ਵਾਲੀ ਥਾਂ ਦਾ ਦੌਰਾ ਕੀਤਾ। ਇਸ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ...
ਦਿੱਲੀ ਅਗਨੀਕਾਂਡ : ਦਮ ਘੁੱਟਣ ਕਾਰਨ ਹੋਈ ਵਧੇਰੇ ਲੋਕਾਂ ਦੀ ਮੌਤ
. . .  about 4 hours ago
ਦਿੱਲੀ 'ਚ ਹਾਦਸੇ ਵਾਲੀ ਥਾਂ 'ਤੇ ਪਹੁੰਚੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ
. . .  about 4 hours ago
ਦਿੱਲੀ ਅਗਨੀਕਾਂਡ 'ਤੇ ਰਾਹੁਲ ਗਾਂਧੀ ਨੇ ਜਤਾਇਆ ਦੁੱਖ
. . .  about 4 hours ago
ਦਿੱਲੀ ਅਗਨੀਕਾਂਡ 'ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਦੁੱਖ ਦਾ ਪ੍ਰਗਟਾਵਾ
. . .  about 5 hours ago
ਦਿੱਲੀ ਅਗਨੀਕਾਂਡ : ਹਾਦਸੇ ਵਾਲੇ ਥਾਂ 'ਤੇ ਪਹੁੰਚੀ ਐੱਨ. ਡੀ. ਆਰ. ਐੱਫ
. . .  about 5 hours ago
ਦਿੱਲੀ ਅਗਨੀਕਾਂਡ 'ਚ ਮੌਤਾਂ ਦਾ ਅੰਕੜਾ ਵੱਧ ਕੇ ਹੋਇਆ 43
. . .  about 5 hours ago
ਦਿੱਲੀ ਅਗਨੀਕਾਂਡ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਤਾਇਆ ਦੁੱਖ
. . .  about 5 hours ago
ਦਿੱਲੀ ਅਗਨੀਕਾਂਡ 'ਚ ਹੁਣ ਤੱਕ 35 ਲੋਕਾਂ ਦੀ ਮੌਤ
. . .  about 6 hours ago
ਦਿੱਲੀ: ਝਾਂਸੀ ਰੋਡ 'ਤੇ 4 ਮੰਜ਼ਿਲਾਂ ਇਮਾਰਤ ਨੂੰ ਅੱਗ ਲੱਗਣ ਕਾਰਨ 32 ਲੋਕਾਂ ਦੀ ਮੌਤ
. . .  about 6 hours ago
ਚੀਨ 'ਚ ਟਰੱਕ ਪਲਟਣ ਕਾਰਨ ਸੱਤ ਲੋਕਾਂ ਦੀ 7 ਮੌਤ, ਦੋ ਜ਼ਖਮੀ
. . .  about 6 hours ago
ਦਿੱਲੀ : ਰਾਣੀ ਝਾਂਸੀ ਰੋਡ 'ਤੇ ਅਨਾਜ ਮੰਡੀ ਦੇ ਇਕ ਘਰ 'ਚ ਲੱਗੀ ਭਿਆਨਕ ਅੱਗ
. . .  about 7 hours ago
ਅੱਜ ਹੋਵੇਗਾ ਉਨਾਓ ਦੀ 'ਬਹਾਦਰ ਧੀ' ਦਾ ਅੰਤਿਮ ਸਸਕਾਰ
. . .  about 7 hours ago
ਅੱਜ ਦਾ ਵਿਚਾਰ
. . .  about 8 hours ago
ਨਵੀਂ ਦਿੱਲੀ : ਲਾਹੌਰ 'ਚ ਧਮਾਕਾ ਇਕ ਦੀ ਮੌਤ , ਕਈ ਜ਼ਖ਼ਮੀ
. . .  1 day ago
ਨਵੀਂ ਦਿੱਲੀ : ਉਨਾਓ ਪੁੱਜੀ ਜਬਰ ਜਨਾਹ ਪੀੜਤਾ ਦੀ ਮ੍ਰਿਤਕ ਦੇਹ
. . .  1 day ago
ਪਾਵਰ ਕਾਮ ਦੇ ਲਾਈਨਮੈਨ ਦੀ ਕਰੰਟ ਲੱਗਣ ਕਾਰਨ ਮੌਤ
. . .  1 day ago
ਘਿਣਾਉਣੇ ਅਪਰਾਧਾਂ ਲਈ ਬਦਲਿਆ ਜਾਵੇ ਕਾਨੂੰਨ - ਹੈਦਰਾਬਾਦ ਸਮੂਹਿਕ ਜਬਰ ਜਨਾਹ ਪੀੜਤ ਦੀ ਭੈਣ
. . .  1 day ago
ਇਨਸਾਫ਼ ਬਦਲਾ ਬਣ ਜਾਵੇ ਤਾਂ ਆਪਣਾ ਚਰਿੱਤਰ ਗੁਆ ਦਿੰਦਾ ਹੈ- ਚੀਫ਼ ਜਸਟਿਸ
. . .  1 day ago
ਦਿੱਲੀ 'ਚ ਜਬਰ ਜਨਾਹ ਦੀਆਂ ਵਾਰਦਾਤਾਂ ਖਿਲਾਫ ਲੋਕਾਂ ਦਾ ਜੋਰਦਾਰ ਪ੍ਰਦਰਸ਼ਨ, ਪੁਲਿਸ ਨੇ ਮਾਰੀਆਂ ਪਾਣੀ ਦੀਆਂ ਬੁਛਾੜਾਂ
. . .  1 day ago
ਉਨਾਓ ਪੀੜਤਾ ਦੇ ਪਰਿਵਾਰ ਨੂੰ 25 ਲੱਖ ਰੁਪਏ ਦੇ ਮੁਆਵਜ਼ੇ ਦਾ ਐਲਾਨ
. . .  1 day ago
ਸੌਰਵ ਖੁੱਲਰ ਜ਼ਿਲ੍ਹਾ ਯੂਥ ਕਾਂਗਰਸ ਕਪੂਰਥਲਾ ਦੇ ਬਣੇ ਪ੍ਰਧਾਨ
. . .  1 day ago
ਲੁੱਟ ਖੋਹ ਦਾ ਸ਼ਿਕਾਰ ਹੋਈ ਸਕੂਲ ਮੁਖੀ ਦੀ ਹੋਈ ਮੌਤ
. . .  1 day ago
ਗੁਰਸੇਵਕ ਸਿੰਘ ਗੈਵੀ ਲੋਪੋਕੇ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਉਪ ਪ੍ਰਧਾਨ ਬਣੇ
. . .  1 day ago
ਤਰਨਤਾਰਨ : ਯੂਥ ਕਾਂਗਰਸ ਦੀਆਂ ਚੋਣਾਂ 'ਚ ਯੋਧਵੀਰ ਸਿੰਘ ਬਣੇ ਜ਼ਿਲ੍ਹੇ ਦੇ ਵਾਈਸ ਪ੍ਰਧਾਨ
. . .  1 day ago
ਹਲਕਾ ਭੁਲੱਥ ਤੋਂ ਯੂਥ ਕਾਂਗਰਸ ਦੀ ਚੋਣ 'ਚ ਐਡਵੋਕੇਟ ਘੁੰਮਣ 35 ਵੋਟਾਂ ਨਾਲ ਜਿੱਤੇ
. . .  1 day ago
ਯੂਥ ਕਾਂਗਰਸ ਚੋਣਾਂ : ਤੋਸ਼ਿਤ ਮਹਾਜਨ ਬਣੇ ਜ਼ਿਲ੍ਹਾ ਪਠਾਨਕੋਟ ਦੇ ਯੂਥ ਵਿੰਗ ਜ਼ਿਲ੍ਹਾ ਪ੍ਰਧਾਨ
. . .  about 1 hour ago
ਅੱਪਰਬਾਰੀ ਦੁਆਬ ਨਹਿਰ 'ਚੋਂ ਮਿਲੀ ਸਾੜੇ ਗਏ ਡਰੋਨ ਦੀ ਮੋਟਰ
. . .  about 1 hour ago
ਬਲਵੀਰ ਸਿੰਘ ਢਿੱਲੋਂ ਨੇ ਯੂਥ ਕਾਂਗਰਸ ਪ੍ਰਧਾਨ ਹਲਕਾ ਗੜ੍ਹਸ਼ੰਕਰ ਦੀ ਚੋਣ ਜਿੱਤੀ
. . .  about 1 hour ago
ਯੂਥ ਕਾਂਗਰਸ ਦੀਆਂ ਚੋਣਾਂ 'ਚ ਸੰਗਰੂਰ ਜ਼ਿਲ੍ਹੇ 'ਚ ਬਾਜਵਾ ਅਤੇ ਹਲਕੇ 'ਚ ਕਾਂਗੜਾ ਪਰਿਵਾਰ ਪਿਆ ਭਾਰੂ
. . .  about 1 hour ago
ਯੂਥ ਕਾਂਗਰਸ ਚੋਣਾਂ : ਗੁਰੂਹਰਸਹਾਏ ਤੋਂ ਤੀਜੀ ਵਾਰ ਹਲਕਾ ਪ੍ਰਧਾਨ ਬਣੇ ਵਿੱਕੀ ਸਿੱਧੂ
. . .  about 1 hour ago
ਬੰਦੂਕ ਦੀ ਨੋਕ 'ਤੇ ਬੈਂਕ 'ਚੋਂ ਲੱਖਾਂ ਦੀ ਨਕਦੀ ਲੁੱਟ ਕੇ ਫ਼ਰਾਰ ਹੋਏ ਲੁਟੇਰੇ
. . .  3 minutes ago
ਬਲਜੀਤ ਸਿੰਘ ਪਾਹੜਾ ਬਣੇ ਗੁਰਦਾਸਪੁਰ ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ
. . .  19 minutes ago
ਅਮਿਤ ਤਿਵਾੜੀ ਖੰਨਾ ਜ਼ਿਲ੍ਹਾ ਅਤੇ ਅੰਕਿਤ ਸ਼ਰਮਾ ਖੰਨਾ ਵਿਧਾਨ ਸਭਾ ਯੂਥ ਕਾਂਗਰਸ ਦੇ ਪ੍ਰਧਾਨ ਬਣੇ
. . .  33 minutes ago
ਫ਼ਰੀਦਕੋਟ ਵਿਖੇ ਜਿਨਸੀ ਸ਼ੋਸ਼ਣ ਦੀ ਪੀੜਤ ਮਹਿਲਾ ਡਾਕਟਰ 'ਤੇ ਪੁਲਿਸ ਨੇ ਵਰ੍ਹਾਈਆਂ ਡਾਂਗਾਂ, ਜ਼ਖ਼ਮੀ
. . .  about 1 hour ago
ਵਧੀਆਂ ਕੀਮਤਾਂ ਨੂੰ ਲੈ ਕੇ 'ਆਪ' ਵਲੋਂ ਗਲਾਂ 'ਚ ਪਿਆਜ਼ਾਂ ਦੇ ਹਾਰ ਪਾ ਕੇ ਪ੍ਰਦਰਸ਼ਨ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 30 ਕੱਤਕ ਸੰਮਤ 551
ਿਵਚਾਰ ਪ੍ਰਵਾਹ: ਨੈਤਿਕਤਾ ਸਾਡੇ ਸਾਰਿਆਂ ਲਈ ਸਰਵੋਤਮ ਅਹਿਮੀਅਤ ਰੱਖਦੀ ਹੈ। -ਚਾਰਲਜ਼ ਡਿਕਨਜ਼

ਅੰਮ੍ਰਿਤਸਰ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ 'ਤੇ ਝਾਤ ਪਾਉਂਦਾ ਪ੍ਰੋਗਰਾਮ ਲਾਈਟ ਐਾਡ ਸਾਊਾਡ ਸ਼ੋਅ ਬਿਆਸ ਦਰਿਆ 'ਚ ਹੋਇਆ

ਬਿਆਸ, 14 ਨਵੰਬਰ (ਪਰਮਜੀਤ ਸਿੰਘ ਰੱਖੜਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵਲੋਂ ਪੰਜਾਬ ਭਰ ਦੀਆਂ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨਕਾਲ 'ਤੇ ਝਾਤ ਪਾਉਂਦੇ ਲਾਈਟ ਐਾਡ ਸਾਊਾਡ ਸ਼ੋਅ ਦਾ ਪ੍ਰੋਗਰਾਮ ਪੰਜਾਬ ਭਰ ਵਿਚ ਦਰਿਆ ਸਤਲੁਜ ਅਤੇ ਬਿਆਸ ਕੰਢੇ ਕਰਵਾਏ ਜਾ ਰਹੇ ਹਨ | ਇਸੇ ਦੇ ਚੱਲਦਿਆਂ ਤਿੰਨ ਦਿਨਾਂ ਪ੍ਰੋਗਰਾਮ ਪਿੰਡ ਬਿਆਸ ਨੇੜੇ ਪੈਂਦੇ ਦਰਿਆ ਬਿਆਸ ਵਿਖੇ ਅੱਜ ਪਹਿਲਾ ਪ੍ਰੋਗਰਾਮ ਦਰਸਾਇਆ ਗਿਆ, ਜੋ ਕਿ ਲਗਾਤਾਰ ਤਿੰਨ ਦਿਨ ਹਰ ਦਿਨ ਸ਼ਾਮ ਸਮੇਂ ਦੋ ਵਾਰ ਦਿਖਾਇਆ ਜਾਵੇਗਾ | ਇਸ ਪ੍ਰੋਗਰਾਮ ਦੀ ਸ਼ੁਰੂਆਤ ਮੌਕੇ ਅੱਜ ਮੈਂਬਰ ਪਾਰਲੀਮੈਂਟ ਖ਼ਡੂਰ ਸਾਹਿਬ ਜਸਬੀਰ ਸਿੰਘ ਡਿੰਪਾ, ਹਲਕਾ ਬਾਬਾ ਬਕਾਲਾ ਸਾਹਿਬ ਦੇ ਵਿਧਾਇਕ ਸੰਤੋਖ ਸਿੰਘ ਭਲਾਈਪੁਰ, ਜ਼ਿਲ੍ਹਾ ਸੈਸ਼ਨ ਅਤੇ ਉਪ ਮੰਡਲ ਬਾਬਾ ਬਕਾਲਾ ਸਾਹਿਬ ਦੇ ਜੱਜ ਸਾਹਿਬਾਨ, ਏ. ਡੀ. ਸੀ. ਅੰਮਿ੍ਤਸਰ ਹਿਮਾਂਸ਼ੂ ਅਗਰਵਾਲ, ਤਹਿਸੀਲਦਾਰ ਮਨਜੀਤ ਸਿੰਘ, ਨਾਇਬ ਤਹਿਸੀਲਦਾਰ ਸੁਖਦੇਵ ਬਾਂਗੜ, ਐਕਸੀਅਨ ਇੰਜੀ: ਐਸ. ਪੀ. ਸੌਾਧੀ, ਡੀ. ਐਸ. ਪੀ. ਹਰਕਿ੍ਸ਼ਨ ਸਿੰਘ, ਲੋਕ ਨਿਰਮਾਣ ਵਿਭਾਗ ਬਿਆਸ ਉਪ ਮੰਡਲ ਦਫਤਰ ਐਸ. ਡੀ. ਓ. ਵੀ. ਕੇ. ਕਪੂਰ ਆਦਿ ਤੋਂ ਇਲਾਵਾ ਜ਼ਿਲ੍ਹੇ ਦੇ ਪ੍ਰਮੁੱਖ ਨੁਮਾਇੰਦਿਆਂ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਨੂੰ ਦਰਸਾਉਂਦੇ ਇਸ ਪ੍ਰੌਗਰਾਮ ਵਿਚ ਵਿਸਥਾਰ ਸਹਿਤ ਉਨ੍ਹਾਂ ਦੇ ਜੀਵਨ ਨੂੰ ਬੜੇ ਸੁਚੱਜੇ ਢੰਗ ਨਾਲ ਦਰਸਾਇਆ ਗਿਆ ਤੇ ਉਨ੍ਹਾਂ ਵਲੋਂ ਦਿੱਤੇ ਇਲਾਹੀ ਸੰਦੇਸ਼ ਨੂੰ ਆਪਣੇ ਜੀਵਨ 'ਚ ਅਪਨਾਉਣ ਲਈ ਸੰਗਤਾਂ ਨੂੰ ਪ੍ਰੇਰਿਤ ਕੀਤਾ ਗਿਆ | ਇਸ ਮੌਕੇ ਸਰਪੰਚ ਬਿਆਸ ਸੁਰਿੰਦਰਪਾਲ ਸਿੰਘ, ਕੇ. ਕੇ. ਸ਼ਰਮਾ, ਐਡਵੋਕੇਟ ਰਜਿੰਦਰ ਸਿੰਘ ਟਪਿਆਲਾ, ਬੌਬੀ ਕੌੜਾ ਰਈਆ, ਨਵ ਪੱਡਾ, ਬਾਜ਼ਾਰ ਉਪ ਪ੍ਰਧਾਨ ਰਾਜੀਵ ਕੁਮਾਰ ਬੱਬਲੂ, ਹਲਕਾ ਵਿਧਾਇਕ ਪੀ. ਏ. ਗੁਰਕੰਵਲ ਸਿੰਘ ਮਾਨ, ਥਾਣਾ ਬਿਆਸ ਮੁਖੀ ਸਰਵਨਪਾਲ ਸਿੰਘ, ਥਾਣਾ ਮਹਿਤਾ ਮੁਖੀ ਸੰਦੀਪ ਸਿੰਘ, ਥਾਣਾ ਖਿਲਚੀਆਂ ਮੁਖੀ ਪਰਮਜੀਤ ਸਿੰਘ ਵਿਰਦੀ, ਮੈਂਬਰ ਸੰਦੀਪ ਕੁਮਾਰ, ਸਰਬਜੀਤ ਸਿੰਘ, ਮੈਂਬਰ ਪਰਮਿੰਦਰ ਸਿੰਘ ਮਿੰਟਾ, ਮੈਂਬਰ ਅਮਰਜੀਤ ਸਿੰਘ, ਸੁਖਦੇਵ ਸਿੰਘ, ਮਾਨਾ ਰੰਧਾਵਾ, ਨਰਿੰਦਰ ਸਿੰਘ, ਅਵਤਾਰ ਸਿੰਘ ਬਾਬਾ, ਦਵਿੰਦਰ ਸਿੰਘ ਖੋਜਕੀਪੁਰ, ਅਪਿੰਦਰ ਸਿੰਘ ਆਦਿ ਹਾਜ਼ਰ ਸਨ |

ਸੰਯੁਕਤ ਕਮਿਸ਼ਨਰ ਸਿੰਗਲਾ ਵਲੋਂ ਪ੍ਰਾਪਰਟੀ ਟੈਕਸ ਵਿਭਾਗ ਦੇ ਅਧਿਕਾਰੀਆਂ ਨਾਲ ਬੈਠਕ

ਅੰਮਿ੍ਤਸਰ, 14 ਨਵੰਬਰ (ਹਰਮਿੰਦਰ ਸਿੰਘ)-ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਸ੍ਰੀ ਨਿਤਿਸ਼ ਸਿੰਗਲਾ ਵਲੋਂ ਪ੍ਰਾਪਰਟੀ ਟੈਕਸ ਵਿਭਾਗ ਦੇ ਅਧਿਕਾਰੀਆਂ ਨਾਲ ਬੈਠਕ ਕੀਤੀ | ਜਿਸ 'ਚ ਵੱਖ-ਵੱਖ ਜ਼ੋਨਲ ਟੀਮਾਂ ਦੀ ਕਾਰਗੁਜ਼ਾਰੀ ਦੀ ਸਮੀਖਿਆ ਕੀਤੀ ਗਈ ਤੇ ਵਿਭਾਗ ਦੀ ਮਾੜੀ ...

ਪੂਰੀ ਖ਼ਬਰ »

ਰਈਆ ਵਿਖੇ ਸੁਨਿਆਰੇ ਨਾਲ ਨੌਸਰਬਾਜ ਜੋੜੇ ਵਲੋਂ ਠੱਗੀ

ਰਈਆ, 14 ਨਵੰਬਰ (ਸ਼ਰਨਬੀਰ ਸਿੰਘ ਕੰਗ)-ਕਸਬਾ ਰਈਆ ਦੇ ਫੇਰੂਮਾਨ ਰੋਡ 'ਤੇ ਸਥਿਤ ਇਕ ਸੁਨਿਆਰੇ ਦੀ ਦੁਕਾਨ 'ਚੋਂ ਇਕ ਨੌਸਰਬਾਜ ਜੋੜੇ ਵਲੋਂ ਨਕਲੀ ਬ੍ਰੈਸਲੇਟ ਦੇ ਕੇ ਦੋ ਸੋਨੇ ਦੀਆਂ ਚੇਨਾਂ ਲੈ ਕੇ ਰਫੂਚੱਕਰ ਹੋਣ ਦਾ ਸਮਾਚਾਰ ਹੈ | ਪੀੜਤ ਚੰਦਨ ਲੂਥਰਾ ਪੁੱਤਰ ਸੁਰਿੰਦਰ ...

ਪੂਰੀ ਖ਼ਬਰ »

ਦਿਨ ਦਿਹਾੜੇ ਔਰਤਾਂ ਵਲੋਂ ਗੁਦਾਮ ਦਾ ਸ਼ਟਰ ਚੁੱਕ ਕੇ 80 ਹਜਾਰ ਦੇ ਕਰੀਬ ਸਾਮਾਨ ਚੋਰੀ

ਰਈਆ, 14 ਨਵੰਬਰ (ਸ਼ਰਨਬੀਰ ਸਿੰਘ ਕੰਗ)-ਸਥਾਨਕ ਇਲਾਕੇ 'ਚ ਔਰਤਾਂ ਦੇ ਇਕ ਹਜੂਮ ਵਲੋਂ ਗਲੀ ਲਾਇਲਪੁਰੀ ਅੰਦਰ ਇਕ ਗੁਦਾਮ 'ਚੋਂ ਦਿਨ ਦਿਹਾੜੇ ਸ਼ਟਰ ੳੱੁਪਰ ਕਰਕੇ ਕਰੀਬ 80 ਹਜਾਰ ਦਾ ਸਾਮਾਨ ਚੋਰੀ ਕੀਤੇ ਜਾਣ ਦਾ ਸਮਾਚਾਰ ਹੈ | ਰਈਆ ਦੀ ਕਾਲੜਾ ਟਰੇਡਿੰਗ ਕੰਪਨੀ ਦੇ ਮਾਲਕ ...

ਪੂਰੀ ਖ਼ਬਰ »

ਅੰਮਿ੍ਤਸਰ 'ਚ ਲੁਟੇਰਿਆਂ ਦੀ ਦਹਿਸ਼ਤ ਮੋਟਰਸਾਈਕਲ ਸਵਾਰ ਲੁਟੇਰੇ 2 ਔਰਤਾਂ ਕੋਲੋਂ ਪਰਸ ਤੇ ਮੋਬਾਇਲ ਖੋਹ ਕੇ ਫ਼ਰਾਰ

ਅੰਮਿ੍ਤਸਰ, 14 ਨਵੰਬਰ (ਗਗਨਦੀਪ ਸ਼ਰਮਾ)¸ਅੰਮਿ੍ਤਸਰ 'ਚ ਲੁਟੇਰਾ ਗਿਰੋਹ ਦੀ ਦਹਿਸ਼ਤ ਲਗਾਤਾਰ ਬਰਕਰਾਰ ਹੈ | ਬੀਤੇ ਦਿਨ ਮੋਟਰਸਾਈਕਲ ਸਵਾਰ ਲੁਟੇਰੇ ਵੱਖ-ਵੱਖ ਥਾਂਵਾਂ ਤੋਂ 2 ਔਰਤਾਂ ਨੂੰ ਆਪਣਾ ਸ਼ਿਕਾਰ ਬਣਾ ਕੇ ਉਨ੍ਹਾਂ ਕੋਲੋਂ ਪਰਸ ਤੇ ਮੋਬਾਇਲ ਖੋਹ ਕੇ ਫ਼ਰਾਰ ਹੋ ...

ਪੂਰੀ ਖ਼ਬਰ »

ਅਲਮਾਰੀ ਦਾ ਤਾਲਾ ਤੋੜ ਕੇ ਨਗਦੀ ਤੇ ਗਹਿਣੇ ਚੋਰੀ

ਅੰਮਿ੍ਤਸਰ, 14 ਨਵੰਬਰ (ਗਗਨਦੀਪ ਸ਼ਰਮਾ)¸ਗੋਲਡਨ ਐਵੀਨਿਊ ਪੁਲਿਸ ਵਲੋਂ ਇਕ ਘਰ 'ਚ ਅਲਮਾਰੀ ਦਾ ਤਾਲਾ ਤੋੜ ਕੇ ਲੱਖਾਂ ਦੀ ਨਗਦੀ ਤੇ ਗਹਿਣੇ ਚੋਰੀ ਕਰ ਲਏ ਜਾਣ ਦੀ ਸ਼ਿਕਾਇਤ ਮਿਲਣ 'ਤੇ ਕੇਸ ਦਰਜ ਕੀਤਾ ਗਿਆ ਹੈ | ਪੀੜਤ ਦਿਨੇਸ਼ ਅਗਰਵਾਲ ਨੇ ਦੱਸਿਆ ਕਿ ਉਸਦਾ ਸਾਰਾ ਪਰਿਵਾਰ ...

ਪੂਰੀ ਖ਼ਬਰ »

ਰਣਬੀਰ ਸਿੰਘ ਤੇ ਦੀਪਿਕਾ ਪਾਦੂਕੋਨ ਵਿਸ਼ੇਸ਼ ਜਹਾਜ ਰਾਹੀਂ ਹਵਾਈ ਅੱਡੇ ਪੁੱਜੇ ਰਾਜਾਸਾਂਸੀ

ਰਾਜਾਸਾਂਸੀ, 14 ਨਵੰਬਰ (ਹਰਦੀਪ ਸਿੰਘ ਖੀਵਾ)¸ਮਸ਼ਹੂਰ ਫ਼ਿਲਮੀ ਅਦਾਕਾਰ ਰਣਬੀਰ ਸਿੰਘ ਆਪਣੀ ਪਤਨੀ ਤੇ ਪ੍ਰਸਿੱਧ ਅਦਾਕਾਰਾ ਦੀਪਿਕਾ ਪਾਦੂਕੋਣ ਨਾਲ ਅੰਮਿ੍ਤਸਰ ਦੇ ਸ੍ਰੀ ਗਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਵਿਸ਼ੇਸ਼ ਜਹਾਜ ਰਾਹੀਂ ਪੁੱਜੇ | ...

ਪੂਰੀ ਖ਼ਬਰ »

ਮੋਬਾਈਲ ਖੋਹਣ ਵਾਲੇ ਮੋਟਰਸਾਈਕਲ ਸਵਾਰ ਦੋ ਨੌਜਵਾਨ ਗਿ੍ਫ਼ਤਾਰ

ਅੰਮਿ੍ਤਸਰ, 14 ਨਵੰਬਰ (ਗਗਨਦੀਪ ਸ਼ਰਮਾ)-ਤਰਨਤਾਰਨ ਰੋਡ 'ਤੇ ਇਕ ਵਿਅਕਤੀ ਕੋਲੋਂ ਮੋਬਾਈਲ ਖੋਹੇ ਜਾਣ ਦੇ ਮਾਮਲੇ ਨੂੰ ਮਹਿਜ 48 ਘੰਟਿਆਂ ਦੇ ਅੰਦਰ ਹੀ ਸੁਲਝਾ ਲਿਆ ਹੈ | ਗੁੱਜ਼ਰਪੁਰਾ ਪੁਲਿਸ ਵਲੋਂ ਵਾਰਦਾਤ 'ਚ ਸ਼ਾਮਿਲ ਦੋਵੇਂ ਲੁਟੇਰਿਆਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ...

ਪੂਰੀ ਖ਼ਬਰ »

ਗੁਰਦੁਆਰਾ ਕਲਗੀਧਰ ਸਾਹਿਬ ਵਿਖੇ ਪ੍ਰਕਾਸ਼ ਪੁਰਬ ਮੌਕੇ ਸਜਾਏ ਗਏ ਧਾਰਮਿਕ ਦੀਵਾਨ

ਅਜਨਾਲਾ, 12 ਨਵੰਬਰ (ਐਸ. ਪ੍ਰਸ਼ੋਤਮ)-ਅੱਜ ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਾਹਿਬ ਅਜਨਾਲਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਉਤਸਵ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ | ਜਿਸ ਦੌਰਾਨ ਹੈਡ ਗ੍ਰੰਥੀ ਬਾਬਾ ...

ਪੂਰੀ ਖ਼ਬਰ »

ਦੀਪਿਕਾ ਪਾਦੂਕੋਨ ਤੇ ਰਣਬੀਰ ਸਿੰਘ ਅੰਮਿ੍ਤਸਰ ਪੁੱਜੇ

ਅੰਮਿ੍ਤਸਰ, 14 ਨਵੰਬਰ (ਹਰਮਿੰਦਰ ਸਿੰਘ)¸ਫ਼ਿਲਮ ਅਦਾਕਾਰ ਰਣਬੀਰ ਸਿੰਘ ਤੇ ਉਸ ਦੀ ਪਤਨੀ ਅਦਾਕਾਰਾ ਦੀਪਿਕਾ ਪਾਦੂਕੋਨ ਅੱਜ ਬਾਅਦ ਦੁਪਹਿਰ ਨੂੰ ਆਪਣੇ ਪਰਿਵਾਰ ਨਾਲ ਵਿਸ਼ੇਸ਼ ਚਾਰਟਡ ਉਡਾਣ ਰਾਹੀਂ ਗੁਰੂ ਨਗਰੀ ਵਿਖੇ ਪੁੱਜੇ | ਇਨ੍ਹਾਂ ਫ਼ਿਲਮੀ ਹਸਤੀਆਂ ਦੀ 15 ਨਵੰਬਰ ...

ਪੂਰੀ ਖ਼ਬਰ »

ਨਿਗਮ ਨੇ ਸ਼ਹਿਰ 'ਚ ਨਾਜਾਇਜ਼ ਤੌਰ 'ਤੇ ਲੱਗੇ ਹੋਰਡਿੰਗ ਬੋਰਡ ਉਤਾਰੇ

ਅੰਮਿ੍ਤਸਰ, 14 ਨਵੰਬਰ (ਹਰਮਿੰਦਰ ਸਿੰਘ)¸ਨਗਰ ਨਿਗਮ ਦੇ ਇਸ਼ਤਿਹਾਰ ਵਿਭਾਗ ਵਲੋਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚ ਲੱਗੇ ਨਾਜਾਇਜ਼ ਹੋਰਡਿੰਗ ਬੋਰਡਾਂ ਨੂੰ ਉਤਾਰਿਆ ਗਿਆ | ਸੁਪਰਡੈਂਟ ਪੁਸ਼ਪਿੰਦਰ ਸਿੰਘ ਦੀ ਅਗਵਾਈ ਹੇਠ ਇਸ ਵਿਭਾਗ ਦੀ ਟੀਮ ਨੇ ਸਥਾਨਕ ਹਾਲ ਗੇਟ, ...

ਪੂਰੀ ਖ਼ਬਰ »

ਨਿਗਮ ਨੇ ਸ਼ਹਿਰ 'ਚ ਨਾਜਾਇਜ਼ ਤੌਰ 'ਤੇ ਲੱਗੇ ਹੋਰਡਿੰਗ ਬੋਰਡ ਉਤਾਰੇ

ਅੰਮਿ੍ਤਸਰ, 14 ਨਵੰਬਰ (ਹਰਮਿੰਦਰ ਸਿੰਘ)¸ਨਗਰ ਨਿਗਮ ਦੇ ਇਸ਼ਤਿਹਾਰ ਵਿਭਾਗ ਵਲੋਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚ ਲੱਗੇ ਨਾਜਾਇਜ਼ ਹੋਰਡਿੰਗ ਬੋਰਡਾਂ ਨੂੰ ਉਤਾਰਿਆ ਗਿਆ | ਸੁਪਰਡੈਂਟ ਪੁਸ਼ਪਿੰਦਰ ਸਿੰਘ ਦੀ ਅਗਵਾਈ ਹੇਠ ਇਸ ਵਿਭਾਗ ਦੀ ਟੀਮ ਨੇ ਸਥਾਨਕ ਹਾਲ ਗੇਟ, ...

ਪੂਰੀ ਖ਼ਬਰ »

ਕੌਮਾਂਤਰੀ ਸ਼ੂਗਰ ਦਿਵਸ ਮੌਕੇ ਅਮਨਦੀਪ ਗਰੁੱਪ ਆਫ਼ ਹਸਪਤਾਲ ਨੇ ਵਾਕਥਨ ਕਰਵਾਈ

ਅੰਮਿ੍ਤਸਰ, 14 ਨਵੰਬਰ (ਜਸਵੰਤ ਸਿੰਘ ਜੱਸ)-ਕੌਮਾਂਤਰੀ ਸ਼ੂਗਰ ਦਿਵਸ ਮੌਕੇ ਲੋਕਾਂ ਨੂੰ ਇਸ ਨਾਮੁਰਾਦ ਬੀਮਾਰੀ ਪ੍ਰਤੀ ਜਾਗਰੂਕ ਕਰਨ ਹਿਤ ਅਮਨਦੀਪ ਗਰੁੱਪ ਆਫ਼ ਹਾਸਪੀਟਲਜ਼ ਵਲੋਂ ਵਿਸ਼ਾਲ ਜਾਗਰੂਕਤਾ ਵਾਕਥਨ ਕਰਵਾਈ ਗਈ | ਜਿਸ 'ਚ ਡਾ: ਅਮਨਦੀਪ ਕੌਰ (ਸੀਈਓ), ਡਾ: ...

ਪੂਰੀ ਖ਼ਬਰ »

ਡਾ. ਧਰਮ ਸਿੰਘ ਪੰਜਾਬ ਸਰਕਾਰ ਵਲੋਂ ਸਨਮਾਨਿਤ

ਅੰਮਿ੍ਤਸਰ, 14 ਨਵੰਬਰ (ਹਰਮਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ 'ਚ ਰੱਖੇ ਸਮਾਗਮ ਦੌਰਾਨ ਪੰਜਾਬ ਦੇ ਵੱਖ-ਵੱਖ ਖੇਤਰਾਂ 'ਚ ਅਹਿਮ ਯੋਗਦਾਨ ਪਾਉਣ ਵਾਲੀਆਂ 550 ਸਨਮਾਨਿਤ ਕੀਤੀਆਂ ਗਈਆਂ ਸਖ਼ਸ਼ੀਅਤਾਂ 'ਚ ਗੁਰੂ ...

ਪੂਰੀ ਖ਼ਬਰ »

ਸੁੰਦਰ ਦਸਤਾਰ ਤੇ ਦੁਮਾਲੇ ਸਜਾਉਣ ਮੁਕਾਬਲਿਆਂ 'ਚ ਕਈ ਲੜਕੇ ਲੜਕੀਆਂ ਨੇ ਕੀਤੀ ਸ਼ਿਰਕਤ

ਅੰਮਿ੍ਤਸਰ, 14 ਨਵੰਬਰ (ਜਸਵੰਤ ਸਿੰਘ ਜੱਸ)-ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਗੁਰਦੁਆਰਾ ਸ਼ਹੀਦਗੰਜ ਬਾਬਾ ਦੀਪ ਸਿੰਘ ਜੀ ਚਾਟੀਵਿੰਡ ਚੌਕ ਵਿਖੇ 15 ਨਵੰਬਰ ਨੂੰ ਸ਼ੋ੍ਰਮਣੀ ਕਮੇਟੀ ਤੇ ਸੇਵਕ ਜਥਾ ਕੜਾਹ ਪ੍ਰਸ਼ਾਦ ਵਲੋਂ ਸ਼ਰਧਾ ਤੇ ਉਤਸ਼ਾਹ ਸਹਿਤ ...

ਪੂਰੀ ਖ਼ਬਰ »

ਵਿਆਹੁਤਾ ਨੇ ਲਗਾਏ ਪਤੀ ਨੂੰ ਛੁਪਾਉਣ ਦੇ ਦੋਸ਼

ਛੇਹਰਟਾ, 14 ਨਵੰਬਰ (ਸੁਰਿੰਦਰ ਸਿੰਘ ਵਿਰਦੀ)¸ਬੀਤੇ ਦਿਨੀਂ ਸੁਲਤਾਨਵਿੰਡ ਰੋਡ ਸਥਿਤ ਸੁਦਰਸ਼ਨ ਨਗਰ 'ਚ ਰਹਿਣ ਵਾਲੀ ਨਵਿਤਾ ਨਾਮਕ ਔਰਤ ਨੇ ਜਦ ਸਵੇਰੇ ੳੱੁਠ ਘਰ ਦੇ ਬਾਹਰ ਦੇਖਿਆ ਤਾਂ ਉਸ ਦੇ ਪਤੀ ਦੇ ਗੁੰਮਸ਼ੁਦਗੀ ਦੇ ਪੋਸਟਰ ਲੱਗੇ ਹੋਏ ਸਨ ਜਿਨ੍ਹਾਂ ਨੂੰ ਦੇਖ ਉਹ ...

ਪੂਰੀ ਖ਼ਬਰ »

ਟੋਰਾਂਟੋ ਤੋਂ ਆਏ ਸ਼ਰਧਾਲੂ ਪਰਿਵਾਰ ਵਲੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ 5 ਲੱਖ ਦੀ ਰਾਸ਼ੀ ਭੇਟ

ਅੰਮਿ੍ਤਸਰ, 14 ਨਵੰਬਰ (ਸਟਾਫ ਰਿਪੋਰਟਰ)-ਟੋਰਾਂਟੋ (ਕੈਨੇਡਾ) ਨਿਵਾਸੀ ਗੁਰੂ ਘਰ ਦੇ ਸ਼ਰਧਾਲੂ ਤੇ ਉੱਘੇ ਕਾਰੋਬਾਰੀ ਮਹਿੰਦਰ ਸਿੰਘ ਮਿਨਹਾਸ ਦੇ ਸਪੁੱਤਰ ਨਿਸ਼ਾਨ ਸਿੰਘ ਮਿਨਹਾਸ ਨੇ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਦਿਆਂ ਗੁਰੂ ਘਰ ਲਈ ਸ਼ਰਧਾ ਨਾਲ 5 ਲੱਖ ਰੁਪਏ ...

ਪੂਰੀ ਖ਼ਬਰ »

ਸਪਰਿੰਗ ਫੀਲਡਜ਼ ਸਕੂਲ ਵਿਖੇ ਬਾਲ ਦਿਵਸ ਮਨਾਇਆ

ਅੰਮਿ੍ਤਸਰ, 14 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਅੱਜ ਬਾਲ ਦਿਵਸ ਦੇ ਸਬੰਧ ਵਿਚ ਸਥਾਨਕ ਅਜ਼ਾਦ ਨਗਰ ਸਥਿਤ ਸਪਰਿੰਗ ਫੀਲਡਜ਼ ਪਬਲਿਕ ਸਕੂਲ ਵਿਖੇ ਸਕੂਲ ਦੇ ਬੱਚਿਆਂ ਅਤੇ ਅਧਿਆਪਕਾਂ ਵਲੋਂ ਬਾਲ ਦਿਵਸ ਮਨਾਇਆ ਗਿਆ | ਇਸ ਮੌਕੇ ਬੱਚਿਆਂ ਦੇ ਫੈਂਸੀ ਡਰੈੱਸ ਮੁਕਾਬਲੇ ...

ਪੂਰੀ ਖ਼ਬਰ »

ਸ੍ਰੀ ਗੁਰੂ ਰਾਮਦਾਸ ਯੂਨੀਵਰਸਿਟੀ ਵਿਖੇ ਅੰਤਰ-ਰਾਸ਼ਟਰ ਪੱਧਰੀ ਕਾਨਫ਼ਰੰਸ ਅਤੇ ਕਇੱਜ਼ ਮੁਕਾਬਲੇ ਕਰਵਾਏ

ਨਵਾਂ ਪਿੰਡ, 14 ਨਵੰਬਰ (ਜਸਪਾਲ ਸਿੰਘ)¸ਸ੍ਰੀ ਗੁਰੂ ਰਾਮਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਅੰਮਿ੍ਤਸਰ ਵਿਖੇ ਦਾ ਇੰਟਰਨੈਸ਼ਨਲ ਇੰਸਟੀਚਿਊਟ ਆਫ਼ ਆਰਗਨਾਈਜੇਸ਼ਨਲ ਸਾਇਕੋਲੋਜਿਕਲ ਮੈਡੀਸਨ ਯੂ. ਐਸ. ਏ.-ਆਸਟਰੇਲੀਆ- ਯੂ. ਕੇ. ਦੇ ਸਹਿਯੋਗ ਨਾਲ 'ਜੋਇੰਟ ...

ਪੂਰੀ ਖ਼ਬਰ »

ਪੁਰਾਣੀ ਰੰਜਿਸ਼ ਨੂੰ ਲੈ ਕੇ ਸ਼ੇਰ ਸਾਹ ਸੂਰੀ ਰੋਡ ਵਿਖੇ ਹੋਇਆ ਝਗੜਾ

ਛੇਹਰਟਾ, 14 ਨਵੰਬਰ (ਸੁਰਿੰਦਰ ਸਿੰਘ ਵਿਰਦੀ)-ਬੀਤੀ ਦੇਰ ਰਾਤ ਥਾਣਾ ਛੇਹਰਟਾ ਅਧੀਨ ਆਉਂਦੇ ਇਲਾਕਾ ਸ਼ੇਰ ਸ਼ਾਹ ਸੂਰੀ ਰੋਡ ਵਿਖੇ ਪੁਰਾਣੀ ਰੰਜਿਸ਼ ਤੇ ਲੈਣ-ਦੇਣ ਨੂੰ ਲੈ ਕੇ ਕੁੱਝ ਕਾਰ ਸਵਾਰ ਨੌਜਵਾਨਾਂ ਨੇ ਇਕ ਨੌਜਵਾਨ ਨੂੰ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆ ਇਆ | ...

ਪੂਰੀ ਖ਼ਬਰ »

ਨਵੇਂ ਬਣੇ ਸੈਲਫ ਸਮਾਰਟ ਸਕੂਲ ਨੂੰ ਸਰਪੰਚ ਤੇ ਗ੍ਰਾਮ ਪੰਚਾਇਤ ਵਲੋਂ ਐਲ. ਈ. ਡੀ. ਭੇਟ

ਅਜਨਾਲਾ, 14 ਨਵੰਬਰ (ਐਸ. ਪ੍ਰਸ਼ੋਤਮ)- ਨਵੇਂ ਬਣੇ ਸੈਲਫ ਸਮਾਰਟ ਸਰਕਾਰੀ ਐਲੀਮੈਂਟਰੀ ਸਕੂਲ ਲੱਖੂਵਾਲ ਵਿਖੇ ਬਤੌਰ ਮੁੱਖ ਮਹਿਮਾਨ ਵਜੋਂ ਪੁੱਜੇ ਬਲਾਕ ਸਿੱਖਿਆ ਅਫ਼ਸਰ ਅਜਨਾਲਾ -1 ਸ੍ਰੀਮਤੀ ਵਿਦਿਆ ਦੇਵੀ ਨੇ ਬਾਲ ਦਿਵਸ ਮੌਕੇ ਕਰਵਾਏ ਸਮਾਗਮ ਨੂੰ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਉਣ ਸਬੰਧੀ ਇਕਤੱਰਤਾ

ਕੱਥੂਨੰਗਲ, 14 ਨਵੰਬਰ (ਦਲਵਿੰਦਰ ਸਿੰਘ ਰੰਧਾਵਾ)-ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਦੇਸ਼ ਵਿਦੇਸ਼ ਦੀਆਂ ਸੰਗਤਾਂ ਪੂਰੇ ਸੰਸਾਰ ਵਿਚ ਮਨਾ ਰਹੀਆਂ ਹਨ, ਇਸੇ ਲੜੀ ਤਹਿਤ ਪਿੰਡ ਤਲਵੰਡੀ ਦੌਸੰਧਾ ਸਿੰਘ ਵਿਖੇ ਇੰਟਰਨੈਸ਼ਨਲ ਗੁਰਮਤਿ ਪ੍ਰਚਾਰ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਚੌਾਕ ਲਛਮਣਸਰ ਵਿਖੇ 550 ਸਾਲਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ

ਅੰਮਿ੍ਤਸਰ, 14 ਨਵੰਬਰ (ਜੱਸ)¸ਸਰਕਾਰੀ ਹਾਈ ਸਕੂਲ ਚੌਾਕ ਲਛਮਣਸਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਮੁੱਖ ਅਧਿਆਪਕਾ ਰਵਿੰਦਰਬੀਰ ਕੌਰ ਦੀ ਅਗਵਾਈ 'ਚ ਸ਼ਰਧਾ ਨਾਲ ਮਨਾਇਆ ਗਿਆ | ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਰਾਗੀ ਜਥੇ ਵਲੋਂ ...

ਪੂਰੀ ਖ਼ਬਰ »

ਖੇਤੀਬਾੜੀ ਮਸ਼ੀਨਰੀ ਦੀ ਆਨਲਾਈਨ ਰਜਿਸਟ੍ਰੇਸ਼ਨ ਸਬੰਧੀ ਜਾਣਕਾਰੀ ਦੇਣ ਲਈ ਕੇਂਦਰੀ ਟੀਮ ਵਲੋਂ ਬਲਾਕ ਅਜਨਾਲਾ ਦੇ ਪਿੰਡਾਂ ਦਾ ਦੌਰਾ

ਅਜਨਾਲਾ, 14 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਭਾਰਤ ਸਰਕਾਰ ਤੇ ਪੰਜਾਬ ਸਰਕਾਰ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਝੋਨੇ ਦੇ ਸੀਜਨ ਦੌਰਾਨ ਫ਼ਸਲਾਂ ਦੀ ਰਹਿੰਦ ਖੂਹੰਦ ਦੀ ਸੁਚੱਜੇ ਢੰਗ ਨਾਲ ਸਾਂਭ ਕਰਨ ਲਈ ਸਥਾਪਤ ਕੀਤੇ ਗਏ ਹਾਇਰਿੰਗ ਸੈਂਟਰ ਜਿਨ੍ਹਾਂ ...

ਪੂਰੀ ਖ਼ਬਰ »

ਗੁਰਮੇਜ ਸਹੋਤਾ ਦਾ ਧਾਰਮਿਕ ਗੀਤ 'ਬਾਣੀ ਗੁਰੂ ਨਾਨਕ ਦੀ' ਲੋਕ ਅਰਪਿਤ ਕੀਤਾ

ਬਾਬਾ ਬਕਾਲਾ ਸਾਹਿਬ, 14 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਇਕ ਕਵੀ ਦਰਬਾਰ ਮਰਹੂਮ ਪਿ੍ਥੀਪਾਲ ਸਿੰਘ ਅਠੌਲਾ ਯਾਦਗਾਰੀ ...

ਪੂਰੀ ਖ਼ਬਰ »

ਡਾ: ਇੰਦਰਜੀਤ ਕੌਰ ਨੇ 'ਅੰਮਿ੍ਤ ਕੇ ਦਾਤੇ, ਸਰਬੰਸ ਦਾਨੀ ਸ੍ਰੀ ਗੁਰੂੂ ਗੋਬਿੰਦ ਸਿੰਘ ਜੀ' ਕਿਤਾਬ ਕੀਤੀ ਰਿਲੀਜ਼

ਮਾਨਾਂਵਾਲਾ, 14 ਨਵੰਬਰ (ਗੁਰਦੀਪ ਸਿੰਘ ਨਾਗੀ)-ਮਾਨਵਤਾ ਦੀ ਸੇਵਾ ਨੂੰ ਸਮਰਪਿਤ ਅੰਤਰਰਾਸ਼ਟਰੀ ਪੱਧਰ ਦੀ ਸੰਸਥਾ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੁਸਾਇਟੀ, ਅੰਮਿ੍ਤਸਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਰਬੱਤ ਦੇ ਭਲੇ ਵਾਲੇ ਫ਼ਲਸਫੇ ਦੇ ਅਨੁਸਾਰ ਜਿਥੇ ਮਨੱੁਖਤਾ ...

ਪੂਰੀ ਖ਼ਬਰ »

ਖਾਨਵਾਲ ਵਿਖੇ ਬੇਟੀ ਬਚਾਓ, ਬੇਟੀ ਪੜ੍ਹਾਓ ਮੁਹਿੰਮ ਤਹਿਤ ਸੈਮੀਨਾਰ ਕਰਵਾਇਆ

ਅਜਨਾਲਾ, 14 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਡਿਪਟੀ ਕਮਿਸ਼ਨਰ ਅੰਮਿ੍ਤਸਰ ਸ਼ਿਵਦੁਲਾਰ ਸਿੰਘ ਢਿੱਲੋਂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਰਹੱਦੀ ਪਿੰਡ ਖਾਨਵਾਲ ਦੇ ਆਂਗਨਵਾੜੀ ਕੇਂਦਰ 'ਚ ਬਾਲ ਵਿਕਾਸ ਤੇ ਇਸਤਰੀ ਸੁਰੱਖਿਆ ਵਿਭਾਗ ਦੇ ਸੀ. ਡੀ. ਪੀ. ਓ. ਅਜਨਾਲਾ ...

ਪੂਰੀ ਖ਼ਬਰ »

ਅਦਲੀਵਾਲਾ 'ਚ ਜਾਗਰੂਕਤਾ ਕੈਂਪ ਲਗਾਇਆ

ਰਾਜਾਸਾਂਸੀ, 14 ਨਵੰਬਰ (ਹਰਦੀਪ ਸਿੰਘ ਖੀਵਾ)-ਪਿੰਡ ਅਦਲੀਵਾਲਾ ਵਿਖੇ ਡਿਪਟੀ ਕਮਿਸ਼ਨਰ ਅੰਮਿ੍ਤਸਰ ਸ਼ਿਵਦੁਲਾਰ ਸਿੰਘ ਢਿੱਲੋਂ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਪ੍ਰੋਗਰਾਮ ਅਧਿਕਾਰੀ ਹਰਦੀਪ ਕੌਰ ਦੀ ਅਗਵਾਈ ਹੇਠ ਇਸਤਰੀ ਤੇ ਬਾਲ ਵਿਭਾਗ ਵਲੋਂ ਬੇਟੀ ...

ਪੂਰੀ ਖ਼ਬਰ »

ਕੋਟ ਹਯਾਤ 'ਚ ਚੇਤਨਾ ਸਮਾਗਮ

ਤਰਸਿੱਕਾ, 14 ਨਵੰਬਰ (ਅਤਰ ਸਿੰਘ ਤਰਸਿੱਕਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਕੋਟ ਹਯਾਤ 'ਚ ਦੋ ਰੋਜ਼ਾ ਮਹਾਨ ਚੇਤਨਾ ਸਮਾਗਮ ਸ਼ਾਮ 5 ਤੋਂ ਰਾਤ 11 ਵਜੇ ਤੱਕ ਇਲਾਕੇ ਦੀ ਸਾਧ ਸੰਗਤ ਦੇ ਸਹਿਯੋਗ ਨਾਲ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ...

ਪੂਰੀ ਖ਼ਬਰ »

ਗੁ: ਸ੍ਰੀ ਪਲਾਹ ਸਾਹਿਬ ਵਿਖੇ ਪ੍ਰਕਾਸ਼ ਪੁਰਬ ਮਨਾਇਆ

ਅੰਮਿ੍ਤਸਰ, 14 ਨਵੰਬਰ (ਹਰਮਿੰਦਰ ਸਿੰਘ)¸ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਇਤਿਹਾਸਕ ਗੁਰਦੁਆਰਾ ਸ੍ਰੀ ਪਲਾਹ ਸਾਹਿਬ ਵਿਖੇ ਸ਼ੋ੍ਰਮਣੀ ਕਮੇਟੀ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਸੇਵਾ ਸੁਸਾਇਟੀ ਗੁ: ਪਲਾਹ ਸਾਹਿਬ ਵਲੋਂ ਇਲਾਕੇ ਦੀਆਂ ਸੰਗਤਾਂ ਦੇ ...

ਪੂਰੀ ਖ਼ਬਰ »

ਵਿਧਾਇਕ ਭਲਾਈਪੁਰ ਗੁ: ਨੌਵੀਂ ਪਾਤਸ਼ਾਹੀ ਵਿਖੇ ਹੋਏ ਨਤਮਸਤਕ

ਬਾਬਾ ਬਕਾਲਾ ਸਾਹਿਬ, 14 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਾਰਕਾਰ ਵਲੋਂ ਸੁਲਤਾਨਪੁਰ ਲੋਧੀ ਵਿਖੇ ਕਰਵਾਏ ਗਏ ਧਾਰਮਿਕ ਸਮਾਗਮ 'ਚ ਹਲਕਾ ਬਾਬਾ ਬਕਾਲਾ ਸਾਹਿਬ ਤੋਂ ਹਲਕਾ ਵਿਧਾਇਕ ...

ਪੂਰੀ ਖ਼ਬਰ »

'ਬੇਟੀ ਬਚਾਓ ਬੇਟੀ ਪੜ੍ਹਾਓ' ਮੁਹਿੰਮ ਤਹਿਤ ਸੈਮੀਨਰ

ਓਠੀਆਂ, 14 ਨਵੰਬਰ (ਗੁਰਵਿੰਦਰ ਸਿੰਘ ਛੀਨਾ)-ਅੰਮਿ੍ਤਸਰ ਦੇ ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿੱਲੋਂ ਦੇ ਨਿਸ਼ਾ ਨਿਰਦੇਸ਼ਾਂ 'ਤੇ ਪ੍ਰੋਗਰਾਮ ਅਫ਼ਸਰ ਹਰਦੀਪ ਕੌਰ ਦੀ ਅਗਵਾਈ ਹੇਠ 'ਬੇਟੀ ਬਚਾਓ ਬੇਟੀ ਪੜ੍ਹਾਓ' ਮੁਹਿੰਮ ਤਹਿਤ ਬਲਾਕ ਹਰਸ਼ਾ ਛੀਨਾ ਦੇ ਅਧੀਨ ਪੈਂਦੇ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਦੇਵੀਦਾਸਪੁਰਾ ਵਿਖੇ ਪ੍ਰਕਾਸ਼ ਪੁਰਬ ਮਨਾਇਆ

ਜੰਡਿਆਲਾ ਗੁਰੂ, 14 ਨਵੰਬਰ (ਪ੍ਰਮਿੰਦਰ ਸਿੰਘ ਜੋਸਨ)-ਸਰਕਾਰੀ ਹਾਈ ਸਕੂਲ ਦੇਵੀਦਾਸਪੁਰਾ ਵਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਸਕੂਲ ਦੇ ਵਿਹੜੇ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਅਤੇ ਇਸ ਮੌਕੇ ਸੁਖਮਨੀ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਮੌਕੇ ਕੋਹਾਲਾ ਕਬੱਡੀ ਕੱਪ ਅੰਮੀ ਸ਼ਾਹ ਦੀ ਟੀਮ ਨੇ ਜਿੱਤਿਆ

ਚੋਗਾਵਾਂ, 14 ਨਵੰਬਰ (ਗੁਰਬਿੰਦਰ ਸਿੰਘ ਬਾਗੀ)¸ਬਲਾਕ ਚੋਗਾਵਾਂ ਦੇ ਪਿੰਡ ਕੋਹਾਲਾ ਵਿਖੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ 5ਵਾਂ ਕਬੱਡੀ ਕੱਪ ਟੂਰਨਾਮੈਂਟ ਕਰਵਾਇਆ ਗਿਆ | ਜਿਸ 'ਚ ਸੂਬਾ ਪੱਧਰ ਦੀਆਂ ਕਬੱਡੀ ਦੀਆਂ ਟੀਮਾਂ ਨੇ ਭਾਗ ਲਿਆ ਤੇ 20 ਦੇ ਕਰੀਬ ਕੁਸ਼ਤੀਆਂ ...

ਪੂਰੀ ਖ਼ਬਰ »

ਸ੍ਰੀ ਗੁਰੂ ਰਾਮਦਾਸ ਸੀ. ਸੈ. ਸਕੂਲ ਦੇ ਵਿਦਿਆਰਥੀਆਂ ਵਲੋਂ ਸੁਲਤਾਨਪੁਰ ਲੋਧੀ ਦੀ ਧਾਰਮਿਕ ਯਾਤਰਾ

ਚੌਾਕ ਮਹਿਤਾ, 14 ਨਵੰਬਰ (ਜਗਦੀਸ਼ ਸਿੰਘ ਬਮਰਾਹ)¸ਸ੍ਰੀ ਗੁਰੂ ਰਾਮਦਾਸ ਸੀਨੀਅਰ ਸੈਕੰਡਰੀ ਸਕੂਲ ਨਾਥ ਦੀ ਖੁੂਹੀ ਦੇ ਪਿ੍ੰਸੀਪਲ ਸ੍ਰੀਮਤੀ ਗੁਰਦੀਪ ਕੌਰ ਤੇ ਅਧਿਆਪਕਾਂ ਦੀ ਅਗਵਾਈ 'ਚ ਵਿਦਿਆਰਥੀਆਂ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ...

ਪੂਰੀ ਖ਼ਬਰ »

ਯੂਥ ਕਾਂਗਰਸ ਚੋਣਾਂ ਲਈ 17 ਨੂੰ ਸੰਭਾਵਿਤ ਉਮੀਦਵਾਰ ਕਰਵਾਉਣਗੇ ਆਪਣੇ ਨਾਮਜ਼ਦਗੀ ਪੱਤਰ ਦਾਖਲ-ਜ਼ਿਲ੍ਹਾ ਚੋਣ ਅਧਿਕਾਰੀ

ਅਜਨਾਲਾ, 14 ਨਵੰਬਰ (ਐਸ. ਪ੍ਰਸ਼ੋਤਮ)-ਪਿਛਲੇ ਇਕ ਸਾਲ ਦੇ ਲੰਮੇ ਸਮੇਂ ਤੋਂ ਲਟਕ ਰਹੀਆਂ ਪੰਜਾਬ ਯੂਥ ਕਾਂਗਰਸ ਚੋਣਾਂ ਦਾ ਰਸਮੀ ਤੌਰ 'ਤੇ ਐਲਾਨ ਹੋਣ ਤੇ ਪੰਜਾਬ, ਜ਼ਿਲਿ੍ਹਆਂ ਤੇ ਵਿਧਾਨ ਸਭਾ ਹਲਕਿਆਂ ਪੱਧਰ 'ਤੇ ਚੋਣ ਅਧਿਕਾਰੀ ਨਿਯੁਕਤ ਕੀਤੇ ਜਾਣ ਤੋਂ ਇਲਾਵਾ ਸਮੁੱਚਾ ...

ਪੂਰੀ ਖ਼ਬਰ »

ਚੋਰਾਂ ਵੱਲੋਂ ਦਿਨ-ਦਿਹਾੜੇ ਕਸਬਾ ਰਾਜਾਸਾਂਸੀ 'ਚ ਕੀਤੀਆਂ ਜਾ ਰਹੀਆਂ ਨੇ ਚੋਰੀਆਂ ਲੋਕ ਹੋ ਰਹੇ ਨੇ ਚੋਰਾਂ ਤੋਂ ਬੇਹੱਦ ਪ੍ਰੇਸ਼ਾਨ

ਰਾਜਾਸਾਂਸੀ, 14 ਨਵੰਬਰ (ਹਰਦੀਪ ਸਿੰਘ ਖੀਵਾ)¸ਸਥਾਨਕ ਕਸਬਾ ਰਾਜਾਸਾਂਸੀ ਵਿਖੇ ਚੋਰਾਂ ਵਲੋਂ ਦਿਨ-ਦਿਹਾੜੇ ਘਰਾਂ ਦੀਆਂ ਕੰਧਾਂ ਟੱਪ ਕੇ ਚੋਰੀਆਂ ਕਰਨ ਦਾ ਮਾਮਲਾ ਸਾਹਮਣਾ ਆਇਆ ਹੈ, ਜਿਸ ਕਾਰਨ ਰਾਜਾਸਾਂਸੀ ਸ਼ਹਿਰ ਦੇ ਵਸਨੀਕ ਲੋਕ ਦਿਨ-ਦਿਹਾੜੇ ਕੀਤੀਆਂ ਜਾ ਰਹੀਆਂ ...

ਪੂਰੀ ਖ਼ਬਰ »

ਟੀਮ ਗਲੋਬਲ ਨੇ ਸਿਰਫ 5 ਦਿਨਾਂ 'ਚ ਯੂ.ਕੇ. ਦੇ 2 ਡਿਪੈਂਡਨਟ ਵੀਜ਼ੇ ਲਗਾਏ

ਤਰਨ ਤਾਰਨ, 14 ਨਵੰਬਰ (ਹਰਿੰਦਰ ਸਿੰਘ)-ਸਟੱਡੀ ਵੀਜ਼ੇ 'ਤੇ ਵਿਦਿਆਰਥੀਆਂ ਨੂੰ ਆਸਟ੍ਰੇਲੀਆ, ਯੂ.ਕੇ. ਤੇ ਕੈਨੇਡਾ ਭੇਜਣ ਵਾਲੀ ਸਭ ਤੋਂ ਭਰੋਸੇਮੰਦ ਸੰਸਥਾ 'ਟੀਮ ਗ਼ਲੋਬਲ ਇਮੀਗ੍ਰੇਸ਼ਨ' ਵਲੋਂ ਯੂ.ਕੇ. ਦੇ 2 ਡਿਪੈਂਡਨਟ ਵੀਜ਼ੇ ਲਗਾਏ ਗਏ ਹਨ | ਇਸ ਸਬੰਧੀ ਹੋਰ ਜਾਣਕਾਰੀ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਤੇ ਕਬੱਡੀ ਮੈਚ ਕਰਵਾਏ

ਨਵਾਂ ਪਿੰਡ, 14 ਨਵੰਬਰ (ਜਸਪਾਲ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਤਿ ਗੁਰਦੁਆਰਾ ਗੁਰ ਸ਼ਬਦ ਪ੍ਰਕਾਸ਼ ਦਸਮੇਸ਼ ਨਗਰ 'ਚ ਸਾਲਾਨਾ ਗੁਰਮਤਿ ਸਮਾਗਮ ਤੇ ਕਬੱਡੀ ਦੇ ਮੈਚ ਕਰਵਾਏ ਗਏ | ਗੁਰਮਤਿ ਸਮਾਗਮ 'ਚ ਪੰਥ ਪ੍ਰਸਿੱਧ ਰਾਗੀ, ਢਾਡੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX