ਤਾਜਾ ਖ਼ਬਰਾਂ


ਜੇਕਰ ਗ਼ੈਰ-ਕਾਨੂੰਨੀ ਢੰਗ ਨਾਲ ਫੈਕਟਰੀ ਚੱਲ ਰਹੀ ਸੀ ਤਾਂ ਨਗਰ ਨਿਗਮ ਨੇ ਕਿਉਂ ਨਹੀਂ ਕੀਤੀ ਕਾਰਵਾਈ- ਸੰਜੇ ਸਿੰਘ
. . .  11 minutes ago
ਨਵੀਂ ਦਿੱਲੀ, 8 ਦਸੰਬਰ- ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੰਜੇ ਸਿੰਘ ਨੇ ਦਿੱਲੀ ਅਗਨੀਕਾਂਡ 'ਤੇ ਕਿਹਾ ਹੈ ਕਿ ਜੇਕਰ ਕੋਈ ਫੈਕਟਰੀ ਗ਼ੈਰ-ਕਾਨੂੰਨੀ ਢੰਗ ਨਾਲ ਚੱਲ ਰਹੀ ਸੀ ਤਾਂ ਉਸ ਨੂੰ ਬੰਦ ਕਰਨ ਦੀ...
ਦਿੱਲੀ ਅਗਨੀਕਾਂਡ 'ਤੇ ਭਾਜਪਾ ਦੇ ਸੰਸਦ ਮੈਂਬਰ ਡਾ. ਹਰਸ਼ਵਰਧਨ ਨੇ ਜਤਾਇਆ ਦੁੱਖ
. . .  24 minutes ago
ਨਵੀਂ ਦਿੱਲੀ, 8 ਦਸੰਬਰ- ਦਿੱਲੀ ਦੇ ਚਾਂਦਨੀ ਚੌਕ ਤੋਂ ਭਾਜਪਾ ਦੇ ਸੰਸਦ ਮੈਂਬਰ ਅਤੇ ਕੇਂਦਰੀ ਮੰਤਰੀ ਡਾ. ਹਰਸ਼ਵਰਧਨ ਨੇ ਅਨਾਜ ਮੰਡੀ ਇਲਾਕੇ 'ਚ ਫੈਕਟਰੀ 'ਚ ਅੱਗ ਲੱਗਣ ਕਾਰਨ ਹੋਈ 43 ਲੋਕਾਂ ਦੀ...
ਕਬੱਡੀ ਕੱਪ : ਦੂਜੇ ਸੈਮੀ ਫਾਈਨਲ 'ਚ ਭਾਰਤ ਨੇ ਯੂ. ਐੱਸ. ਏ. ਨੂੰ ਹਰਾ ਕੇ ਫਾਈਨਲ 'ਚ ਬਣਾਈ ਥਾਂ
. . .  41 minutes ago
ਔਰਤਾਂ ਪ੍ਰਤੀ ਵਧਦੇ ਅਪਰਾਧਾਂ ਦੇ ਮੱਦੇਨਜ਼ਰ ਆਪਣਾ ਜਨਮ ਦਿਨ ਨਹੀਂ ਮਨਾਉਣਗੇ ਸੋਨੀਆ ਗਾਂਧੀ
. . .  47 minutes ago
ਨਵੀਂ ਦਿੱਲੀ, 8 ਦਸੰਬਰ- ਦੇਸ਼ ਭਰ 'ਚ ਔਰਤਾਂ ਪ੍ਰਤੀ ਵਧਦੇ ਅਪਰਾਧਾਂ ਦੇ ਮੱਦੇਨਜ਼ਰ ਕਾਂਗਰਸ ਦੇ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ...
ਵਿਅਕਤੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  56 minutes ago
ਗੁਰੂਹਰਸਹਾਏ, 8 ਦਸੰਬਰ (ਹਰਚਰਨ ਸਿੰਘ ਸੰਧੂ)- ਪਿੰਡ ਕੜਮਾ ਦੇ ਇੱਕ ਵਿਅਕਤੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕੀਤੇ ਜਾਣ ਖ਼ਬਰ ਪ੍ਰਾਪਤ ਹੋਈ ਹੈ। ਮ੍ਰਿਤਕ ਦੀ ਪਹਿਚਾਣ 40 ਸਾਲਾ ਰਿੰਕੂ...
ਦਿੱਲੀ : ਅੱਗ ਲੱਗਣ ਵਾਲੀ ਇਮਾਰਤ 'ਚ ਇੱਕ ਵੀ ਫਾਇਰ ਸੇਫ਼ਟੀ ਉਪਕਰਨ ਨਹੀਂ ਸੀ
. . .  about 1 hour ago
ਨਵੀਂ ਦਿੱਲੀ, 8 ਦਸੰਬਰ- ਦਿੱਲੀ ਫਾਇਰ ਸਰਵਿਸ (ਡੀ. ਐੱਫ. ਐੱਸ.) ਦੇ ਚੀਫ਼ ਫਾਇਰ ਅਫ਼ਸਰ ਅਤੁਲ ਗਰਗ ਨੇ ਅਨਾਜ ਮੰਡੀ ਇਲਾਕੇ 'ਚ ਅੱਜ ਸਵੇਰੇ ਵਾਪਰੀ ਅੱਗ ਲੱਗਣ ਦੀ ਘਟਨਾ 'ਤੇ ਕਿਹਾ ਕਿ...
ਦਿੱਲੀ ਅਗਨੀਕਾਂਡ 'ਚ ਮਾਰੇ ਗਏ ਬਿਹਾਰ ਦੇ ਲੋਕਾਂ ਦੇ ਪਰਿਵਾਰਾਂ ਲਈ ਨਿਤਿਸ਼ ਵਲੋਂ ਮੁਆਵਜ਼ੇ ਦਾ ਐਲਾਨ
. . .  about 1 hour ago
ਪਟਨਾ, 8 ਦਸੰਬਰ- ਰਾਜਧਾਨੀ ਦਿੱਲੀ 'ਚ ਇੱਕ ਫੈਕਟਰੀ 'ਚ ਲੱਗੀ ਅੱਗ ਕਾਰਨ ਮਾਰੇ ਗਏ ਬਿਹਾਰ ਦੇ ਲੋਕਾਂ ਦੇ ਪਰਿਵਾਰਾਂ ਲਈ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਮੁਆਵਜ਼ੇ ਦਾ ਐਲਾਨ...
ਦਿੱਲੀ ਅਗਨੀਕਾਂਡ ਦੀ ਜਾਂਚ ਹੋਣੀ ਚਾਹੀਦੀ ਹੈ- ਗੌਤਮ ਗੰਭੀਰ
. . .  about 1 hour ago
ਨਵੀਂ ਦਿੱਲੀ, 8 ਦਸੰਬਰ- ਭਾਜਪਾ ਦੇ ਸੰਸਦ ਮੈਂਬਰ ਗੌਤਮ ਗੰਭੀਰ ਨੇ ਦਿੱਲੀ ਅਗਨੀਕਾਂਡ 'ਤੇ ਕਿਹਾ ਹੈ ਕਿ ਮੈਂ ਇਸ 'ਤੇ ਰਾਜਨੀਤੀ ਨਹੀਂ ਕਰਨਾ ਚਾਹੁੰਦਾ ਹਾਂ। ਉਨ੍ਹਾਂ ਕਿਹਾ ਕਿ...
ਕਬੱਡੀ ਕੱਪ : ਪਹਿਲੇ ਸੈਮੀ ਫਾਈਨਲ ਮੁਕਾਬਲੇ 'ਚ ਕੈਨੇਡਾ ਨੇ ਇੰਗਲੈਂਡ ਨੂੰ ਹਰਾ ਕੇ ਫਾਈਨਲ 'ਚ ਕੀਤਾ ਪ੍ਰਵੇਸ਼
. . .  about 2 hours ago
ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਬੱਡੀ ਕੱਪ ਦੇ ਸੈਮੀ ਫਾਈਨਲ ਮੁਕਾਬਲੇ ਸ਼ੁਰੂ
. . .  about 2 hours ago
ਸ੍ਰੀ ਅਨੰਦਪੁਰ ਸਾਹਿਬ, 8 ਦਸੰਬਰ (ਨਿੱਕੂਵਾਲ, ਕਰਨੈਲ ਸਿੰਘ)- ਖ਼ਾਲਸਾ ਪੰਥ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਦੇ ਇਤਿਹਾਸਕ ਚਰਨ ਗੰਗਾ ਸਟੇਡੀਅਮ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ...
ਨਾਭਾ 'ਚ ਪੁਲਿਸ ਨੇ ਬਰਾਮਦ ਕੀਤੇ ਸਹਿਕਾਰੀ ਬੈਂਕ 'ਚ ਲਾਏ ਪੋਸਤ ਦੇ ਬੂਟੇ
. . .  about 2 hours ago
ਨਾਭਾ, 8 ਦਸੰਬਰ (ਕਰਮਜੀਤ ਸਿੰਘ)- ਕੈਪਟਨ ਸਰਕਾਰ ਨੇ ਨਸ਼ਿਆਂ ਵਿਰੁੱਧ ਸਖ਼ਤ ਮੁਹਿੰਮ ਵਿੱਢੀ ਹੋਈ ਹੈ ਪਰ ਇਸ ਸਭ ਤੋਂ ਬੇਖ਼ੌਫ਼ ਕਰਮਚਾਰੀ ਪੰਜਾਬ ਸਰਕਾਰ ਦੇ ਅਦਾਰਿਆਂ 'ਚ...
ਦਿੱਲੀ ਅਗਨੀਕਾਂਡ ਦੇ ਪੀੜਤਾਂ ਲਈ ਪੀ. ਐੱਮ. ਓ. ਵਲੋਂ ਮੁਆਵਜ਼ੇ ਦਾ ਐਲਾਨ
. . .  about 2 hours ago
ਨਵੀਂ ਦਿੱਲੀ, 8 ਦਸੰਬਰ- ਪ੍ਰਧਾਨ ਮੰਤਰੀ ਦਫ਼ਤਰ (ਪੀ. ਐੱਮ. ਓ.) ਵਲੋਂ ਦਿੱਲੀ ਅਗਨੀਕਾਂਡ ਦੇ ਮ੍ਰਿਤਕਾਂ ਦੇ ਪਰਿਵਾਰਾਂ ਅਤੇ ਜ਼ਖ਼ਮੀਆਂ ਲਈ ਮੁਆਵਜ਼ੇ ਦਾ ਐਲਾਨ ਕੀਤਾ ਗਿਆ ਹੈ। ਪੀ. ਐੱਮ. ਓ. ਵਲੋਂ ਜਾਰੀ ਬਿਆਨ...
ਅੱਗ ਹਾਦਸੇ 'ਚ ਜ਼ਖ਼ਮੀ ਹੋਏ ਲੋਕਾਂ ਦਾ ਹਾਲ ਜਾਣਨ ਲਈ ਹਸਪਤਾਲ 'ਚ ਪਹੁੰਚੇ ਕੇਜਰੀਵਾਲ
. . .  about 3 hours ago
ਨਵੀਂ ਦਿੱਲੀ, 8 ਦਸੰਬਰ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਨਾਜ ਮੰਡੀ ਇਲਾਕੇ 'ਚ ਫੈਕਟਰੀ 'ਚ ਅੱਗ ਲੱਗਣ ਕਾਰਨ ਜ਼ਖ਼ਮੀ ਹੋਏ ਲੋਕਾਂ ਦਾ ਹਾਲ ਜਾਣਨ ਲਈ ਲੋਕ ਨਾਇਕ ਹਸਪਤਾਲ...
ਅਕਾਲੀ ਆਗੂਆਂ ਨੇ ਗੁ. ਹਾਜੀਰਤਨ ਸਾਹਿਬ ਵਿਖੇ ਅਰਦਾਸ ਕਰਕੇ ਮਨਾਇਆ ਸ. ਪ੍ਰਕਾਸ਼ ਸਿੰਘ ਬਾਦਲ ਦਾ ਜਨਮ ਦਿਨ
. . .  about 3 hours ago
ਬਠਿੰਡਾ, 8 ਦਸੰਬਰ (ਨਾਇਬ ਸਿੱਧੂ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਸਰਪ੍ਰਸਤ ਸ. ਪ੍ਰਕਾਸ਼ ਸਿੰਘ ਬਾਦਲ ਦਾ ਅੱਜ 93ਵਾਂ ਜਨਮ ਦਿਨ ਪਾਰਟੀ ਦੀ ਬਠਿੰਡਾ ਲੀਡਰਸ਼ਿਪ ਵਲੋਂ ਗੁਰਦੁਆਰਾ ਸਾਹਿਬ ਹਾਜੀਰਤਨ...
ਦਿੱਲੀ ਅੱਗ ਹਾਦਸਾ : ਕੇਜਰੀਵਾਲ ਵਲੋਂ ਮੈਜਿਸਟ੍ਰੇਟ ਜਾਂਚ ਦੇ ਨਿਰਦੇਸ਼, ਮ੍ਰਿਤਕਾਂ ਦੇ ਪਰਿਵਾਰਾਂ ਲਈ ਮੁਆਵਜ਼ੇ ਦਾ ਐਲਾਨ
. . .  about 4 hours ago
ਨਵੀਂ ਦਿੱਲੀ, 8 ਦਸੰਬਰ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਨੇ ਅਨਾਜ ਮੰਡੀ 'ਚ ਫੈਕਟਰੀ 'ਚ ਅੱਗ ਲੱਗਣ ਵਾਲੀ ਥਾਂ ਦਾ ਦੌਰਾ ਕੀਤਾ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ...
ਦਿੱਲੀ ਅਗਨੀਕਾਂਡ 'ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਲਈ ਭਾਜਪਾ ਵਲੋਂ ਮੁਆਵਜ਼ੇ ਦਾ ਐਲਾਨ
. . .  about 4 hours ago
ਦਿੱਲੀ ਅਗਨੀਕਾਂਡ : ਦਮ ਘੁੱਟਣ ਕਾਰਨ ਹੋਈ ਵਧੇਰੇ ਲੋਕਾਂ ਦੀ ਮੌਤ
. . .  about 4 hours ago
ਦਿੱਲੀ 'ਚ ਹਾਦਸੇ ਵਾਲੀ ਥਾਂ 'ਤੇ ਪਹੁੰਚੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ
. . .  about 4 hours ago
ਦਿੱਲੀ ਅਗਨੀਕਾਂਡ 'ਤੇ ਰਾਹੁਲ ਗਾਂਧੀ ਨੇ ਜਤਾਇਆ ਦੁੱਖ
. . .  about 5 hours ago
ਦਿੱਲੀ ਅਗਨੀਕਾਂਡ 'ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਦੁੱਖ ਦਾ ਪ੍ਰਗਟਾਵਾ
. . .  about 5 hours ago
ਦਿੱਲੀ ਅਗਨੀਕਾਂਡ : ਹਾਦਸੇ ਵਾਲੇ ਥਾਂ 'ਤੇ ਪਹੁੰਚੀ ਐੱਨ. ਡੀ. ਆਰ. ਐੱਫ
. . .  about 5 hours ago
ਦਿੱਲੀ ਅਗਨੀਕਾਂਡ 'ਚ ਮੌਤਾਂ ਦਾ ਅੰਕੜਾ ਵੱਧ ਕੇ ਹੋਇਆ 43
. . .  about 5 hours ago
ਦਿੱਲੀ ਅਗਨੀਕਾਂਡ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਤਾਇਆ ਦੁੱਖ
. . .  about 5 hours ago
ਦਿੱਲੀ ਅਗਨੀਕਾਂਡ 'ਚ ਹੁਣ ਤੱਕ 35 ਲੋਕਾਂ ਦੀ ਮੌਤ
. . .  about 6 hours ago
ਦਿੱਲੀ: ਝਾਂਸੀ ਰੋਡ 'ਤੇ 4 ਮੰਜ਼ਿਲਾਂ ਇਮਾਰਤ ਨੂੰ ਅੱਗ ਲੱਗਣ ਕਾਰਨ 32 ਲੋਕਾਂ ਦੀ ਮੌਤ
. . .  about 6 hours ago
ਚੀਨ 'ਚ ਟਰੱਕ ਪਲਟਣ ਕਾਰਨ ਸੱਤ ਲੋਕਾਂ ਦੀ 7 ਮੌਤ, ਦੋ ਜ਼ਖਮੀ
. . .  about 7 hours ago
ਦਿੱਲੀ : ਰਾਣੀ ਝਾਂਸੀ ਰੋਡ 'ਤੇ ਅਨਾਜ ਮੰਡੀ ਦੇ ਇਕ ਘਰ 'ਚ ਲੱਗੀ ਭਿਆਨਕ ਅੱਗ
. . .  about 7 hours ago
ਅੱਜ ਹੋਵੇਗਾ ਉਨਾਓ ਦੀ 'ਬਹਾਦਰ ਧੀ' ਦਾ ਅੰਤਿਮ ਸਸਕਾਰ
. . .  1 minute ago
ਅੱਜ ਦਾ ਵਿਚਾਰ
. . .  about 8 hours ago
ਨਵੀਂ ਦਿੱਲੀ : ਲਾਹੌਰ 'ਚ ਧਮਾਕਾ ਇਕ ਦੀ ਮੌਤ , ਕਈ ਜ਼ਖ਼ਮੀ
. . .  1 day ago
ਨਵੀਂ ਦਿੱਲੀ : ਉਨਾਓ ਪੁੱਜੀ ਜਬਰ ਜਨਾਹ ਪੀੜਤਾ ਦੀ ਮ੍ਰਿਤਕ ਦੇਹ
. . .  1 day ago
ਪਾਵਰ ਕਾਮ ਦੇ ਲਾਈਨਮੈਨ ਦੀ ਕਰੰਟ ਲੱਗਣ ਕਾਰਨ ਮੌਤ
. . .  1 day ago
ਘਿਣਾਉਣੇ ਅਪਰਾਧਾਂ ਲਈ ਬਦਲਿਆ ਜਾਵੇ ਕਾਨੂੰਨ - ਹੈਦਰਾਬਾਦ ਸਮੂਹਿਕ ਜਬਰ ਜਨਾਹ ਪੀੜਤ ਦੀ ਭੈਣ
. . .  1 day ago
ਇਨਸਾਫ਼ ਬਦਲਾ ਬਣ ਜਾਵੇ ਤਾਂ ਆਪਣਾ ਚਰਿੱਤਰ ਗੁਆ ਦਿੰਦਾ ਹੈ- ਚੀਫ਼ ਜਸਟਿਸ
. . .  1 day ago
ਦਿੱਲੀ 'ਚ ਜਬਰ ਜਨਾਹ ਦੀਆਂ ਵਾਰਦਾਤਾਂ ਖਿਲਾਫ ਲੋਕਾਂ ਦਾ ਜੋਰਦਾਰ ਪ੍ਰਦਰਸ਼ਨ, ਪੁਲਿਸ ਨੇ ਮਾਰੀਆਂ ਪਾਣੀ ਦੀਆਂ ਬੁਛਾੜਾਂ
. . .  1 day ago
ਉਨਾਓ ਪੀੜਤਾ ਦੇ ਪਰਿਵਾਰ ਨੂੰ 25 ਲੱਖ ਰੁਪਏ ਦੇ ਮੁਆਵਜ਼ੇ ਦਾ ਐਲਾਨ
. . .  1 day ago
ਸੌਰਵ ਖੁੱਲਰ ਜ਼ਿਲ੍ਹਾ ਯੂਥ ਕਾਂਗਰਸ ਕਪੂਰਥਲਾ ਦੇ ਬਣੇ ਪ੍ਰਧਾਨ
. . .  1 day ago
ਲੁੱਟ ਖੋਹ ਦਾ ਸ਼ਿਕਾਰ ਹੋਈ ਸਕੂਲ ਮੁਖੀ ਦੀ ਹੋਈ ਮੌਤ
. . .  1 day ago
ਗੁਰਸੇਵਕ ਸਿੰਘ ਗੈਵੀ ਲੋਪੋਕੇ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਉਪ ਪ੍ਰਧਾਨ ਬਣੇ
. . .  1 day ago
ਤਰਨਤਾਰਨ : ਯੂਥ ਕਾਂਗਰਸ ਦੀਆਂ ਚੋਣਾਂ 'ਚ ਯੋਧਵੀਰ ਸਿੰਘ ਬਣੇ ਜ਼ਿਲ੍ਹੇ ਦੇ ਵਾਈਸ ਪ੍ਰਧਾਨ
. . .  about 1 hour ago
ਹਲਕਾ ਭੁਲੱਥ ਤੋਂ ਯੂਥ ਕਾਂਗਰਸ ਦੀ ਚੋਣ 'ਚ ਐਡਵੋਕੇਟ ਘੁੰਮਣ 35 ਵੋਟਾਂ ਨਾਲ ਜਿੱਤੇ
. . .  about 1 hour ago
ਯੂਥ ਕਾਂਗਰਸ ਚੋਣਾਂ : ਤੋਸ਼ਿਤ ਮਹਾਜਨ ਬਣੇ ਜ਼ਿਲ੍ਹਾ ਪਠਾਨਕੋਟ ਦੇ ਯੂਥ ਵਿੰਗ ਜ਼ਿਲ੍ਹਾ ਪ੍ਰਧਾਨ
. . .  about 1 hour ago
ਅੱਪਰਬਾਰੀ ਦੁਆਬ ਨਹਿਰ 'ਚੋਂ ਮਿਲੀ ਸਾੜੇ ਗਏ ਡਰੋਨ ਦੀ ਮੋਟਰ
. . .  about 1 hour ago
ਬਲਵੀਰ ਸਿੰਘ ਢਿੱਲੋਂ ਨੇ ਯੂਥ ਕਾਂਗਰਸ ਪ੍ਰਧਾਨ ਹਲਕਾ ਗੜ੍ਹਸ਼ੰਕਰ ਦੀ ਚੋਣ ਜਿੱਤੀ
. . .  about 1 hour ago
ਯੂਥ ਕਾਂਗਰਸ ਦੀਆਂ ਚੋਣਾਂ 'ਚ ਸੰਗਰੂਰ ਜ਼ਿਲ੍ਹੇ 'ਚ ਬਾਜਵਾ ਅਤੇ ਹਲਕੇ 'ਚ ਕਾਂਗੜਾ ਪਰਿਵਾਰ ਪਿਆ ਭਾਰੂ
. . .  about 1 hour ago
ਯੂਥ ਕਾਂਗਰਸ ਚੋਣਾਂ : ਗੁਰੂਹਰਸਹਾਏ ਤੋਂ ਤੀਜੀ ਵਾਰ ਹਲਕਾ ਪ੍ਰਧਾਨ ਬਣੇ ਵਿੱਕੀ ਸਿੱਧੂ
. . .  9 minutes ago
ਬੰਦੂਕ ਦੀ ਨੋਕ 'ਤੇ ਬੈਂਕ 'ਚੋਂ ਲੱਖਾਂ ਦੀ ਨਕਦੀ ਲੁੱਟ ਕੇ ਫ਼ਰਾਰ ਹੋਏ ਲੁਟੇਰੇ
. . .  15 minutes ago
ਬਲਜੀਤ ਸਿੰਘ ਪਾਹੜਾ ਬਣੇ ਗੁਰਦਾਸਪੁਰ ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ
. . .  31 minutes ago
ਅਮਿਤ ਤਿਵਾੜੀ ਖੰਨਾ ਜ਼ਿਲ੍ਹਾ ਅਤੇ ਅੰਕਿਤ ਸ਼ਰਮਾ ਖੰਨਾ ਵਿਧਾਨ ਸਭਾ ਯੂਥ ਕਾਂਗਰਸ ਦੇ ਪ੍ਰਧਾਨ ਬਣੇ
. . .  45 minutes ago
ਫ਼ਰੀਦਕੋਟ ਵਿਖੇ ਜਿਨਸੀ ਸ਼ੋਸ਼ਣ ਦੀ ਪੀੜਤ ਮਹਿਲਾ ਡਾਕਟਰ 'ਤੇ ਪੁਲਿਸ ਨੇ ਵਰ੍ਹਾਈਆਂ ਡਾਂਗਾਂ, ਜ਼ਖ਼ਮੀ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 30 ਕੱਤਕ ਸੰਮਤ 551
ਿਵਚਾਰ ਪ੍ਰਵਾਹ: ਨੈਤਿਕਤਾ ਸਾਡੇ ਸਾਰਿਆਂ ਲਈ ਸਰਵੋਤਮ ਅਹਿਮੀਅਤ ਰੱਖਦੀ ਹੈ। -ਚਾਰਲਜ਼ ਡਿਕਨਜ਼

ਲੁਧਿਆਣਾ

ਲੁਟੇਰਾ ਗਰੋਹ ਦੇ 4 ਮੈਂਬਰ ਗਿ੍ਫ਼ਤਾਰ

ਲੁਧਿਆਣਾ, 14 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਦਰ ਦੀ ਪੁਲਿਸ ਨੇ ਖ਼ਤਰਨਾਕ ਲੁਟੇਰਾ ਗਰੋਹ ਦੇ ਚਾਰ ਮੈਂਬਰਾਂ ਨੂੰ ਗਿ੍ਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ 13 ਮੋਬਾਈਲ ਅਤੇ 3 ਮੋਟਰਸਾਈਕਲ ਬਰਾਮਦ ਕੀਤੇ ਹਨ | ਜਾਣਕਾਰੀ ਦਿੰਦਿਆਂ ਏ.ਸੀ.ਪੀ. ਜਸ਼ਨਦੀਪ ਸਿੰਘ ਗਿੱਲ ਨੇ ਦੱਸਿਆ ਕਿ ਪੁਲਿਸ ਵਲੋਂ ਇਹ ਕਾਰਵਾਈ ਥਾਣਾ ਸਦਰ ਦੇ ਐਸ.ਐਚ.ਓ. ਇੰਸਪੈਕਟਰ ਜਗਦੇਵ ਸਿੰਘ ਦੀ ਅਗਵਾਈ ਹੇਠਲੀ ਪੁਲਿਸ ਪਾਰਟੀ ਨੇ ਅਮਲ ਵਿਚ ਲਿਆਂਦੀ ਹੈ ਤੇ ਗਿ੍ਫਤਾਰ ਕੀਤੇ ਗਏ ਕਥਿਤ ਦੋਸ਼ੀਆਂ 'ਚ ਰਵੀ ਉਰਫ ਗੰਜਾ ਪੁੱਤਰ ਜੰਗੀ ਲਾਲ ਵਾਸੀ ਸਿਰਸਾ, ਗੁਰਦੀਪ ਸਿੰਘ ਉਰਫ਼ ਕਾਕਾ ਵਾਸੀ ਪਿੰਡ ਮਾਣਕਵਾਲ, ਬਲਵਿੰਦਰ ਸਿੰਘ ਉਰਫ ਬਬਲੂ ਵਾਸੀ ਪਿੰਡ ਠੱਕਰਵਾਲ ਅਤੇ ਮਨਜੀਤ ਸਿੰਘ
ਪੁੱਤਰ ਸੁਖਦੇਵ ਸਿੰਘ ਵਾਸੀ ਬਠਿੰਡਾ ਸ਼ਾਮਿਲ ਹਨ। ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਗੁਰਦੀਪ ਸਿੰਘ ਤੇ ਰਵੀ ਖਿਲਾਫ ਪਹਿਲਾਂ ਵੀ ਕਈ ਮਾਮਲੇ ਦਰਜ ਹਨ। ਪੁਲਿਸ ਨੇ ਇਨ੍ਹਾਂ ਦੇ ਕਬਜੇ 'ਚੋਂ 13 ਮੋਬਾਈਲ ਤੇ 3 ਮੋਟਰਸਾਈਕਲ ਬਰਾਮਦ ਕੀਤੇ ਹਨ। ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਚੋਰੀ ਤੇ ਲੁੱਟ-ਖੋਹ ਦੀਆਂ ਦਰਜਨਾਂ ਵਾਰਦਾਤਾਂ ਨੂੰ ਅੰਜਾਮ ਦੇ ਚੁੱਕੇ ਸਨ। ਕਥਿਤ ਦੋਸ਼ੀ ਨਸ਼ਾ ਕਰਨ ਦੇ ਆਦੀ ਹਨ ਤੇ ਨਸ਼ੇ ਦੀ ਪੂਰਤੀ ਲਈ ਇਹ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਸਨ। ਉਨ੍ਹਾਂ ਦੱਸਿਆ ਕਿ ਬੀਤੀ ਰਾਤ ਵੀ ਕਥਿਤ ਦੋਸ਼ੀ ਠਾਕੁਰ ਕਾਲੋਨੀ 'ਚ ਬੈਠ ਕੇ ਲੁੱਟ-ਖੋਹ ਦੀ ਵਾਰਦਾਤ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਹੇ ਸਨ ਕਿ ਪੁਲਿਸ ਨੇ ਇਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ। ਇਨ੍ਹਾਂ ਪਾਸੋਂ ਹੋਰ ਵੀ ਪੁੱਛ ਪੜਤਾਲ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਅੱਜ ਕੱਲ੍ਹ ਸ਼ਹਿਰ ਦੇ ਪੌਸ਼ ਇਲਾਕੇ ਸਰਾਭਾ ਨਗਰ ਭਾਈ, ਰਣਧੀਰ ਸਿੰਘ ਨਗਰ ਅਤੇ ਨੇੜਲੇ ਇਲਾਕਿਆਂ 'ਚ ਸਰਗਰਮ ਸਨ। ਪੁਲਿਸ ਨੇ ਇਨ੍ਹਾਂ ਖਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ।

ਵੱਖ-ਵੱਖ ਥਾਵਾਂ 'ਤੇ 2 ਨੌਜਵਾਨਾਂ ਵਲੋਂ ਸ਼ੱਕੀ ਹਾਲਤ 'ਚ ਖ਼ੁਦਕੁਸ਼ੀ

ਲੁਧਿਆਣਾ, 14 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਸ਼ਹਿਰ 'ਚ ਦੋ ਵੱਖ-ਵੱਖ ਥਾਵਾਂ 'ਤੇ ਦੋ ਨੌਜਵਾਨਾਂ ਵਲੋਂ ਸ਼ੱਕੀ ਹਾਲਤ 'ਚ ਖ਼ੁਦਕੁਸ਼ੀ ਕੀਤੇ ਜਾਣ ਦੇ ਮਾਮਲੇ ਸਾਹਮਣੇ ਆਏ ਹਨ | ਪਹਿਲੇ ਮਾਮਲੇ 'ਚ ਥਾਣਾ ਪੀ.ਏ.ਯੂ. ਦੇ ਘੇਰੇ ਅੰਦਰ ਪੈਂਦੀ ਹੰਬੜਾਂ ਰੋਡ 'ਤੇ ਸਾਈਾ ਧਾਮ ਨੇੜੇ ...

ਪੂਰੀ ਖ਼ਬਰ »

ਲੁੱਟ 'ਚ ਨਕਾਮ ਹੋਏ ਲੁਟੇਰਿਆਂ ਨੇ ਫੈਕਟਰੀ ਵਰਕਰ ਨੂੰ ਗੋਲੀ ਮਾਰ ਕੇ ਕੀਤਾ ਜ਼ਖ਼ਮੀ

ਲੁਧਿਆਣਾ, 14 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਮਹਾਦੇਵ ਕਾਲੋਨੀ 'ਚ ਅੱਜ ਸਵੇਰੇ ਲੁੱਟ ਵਿਚ ਨਾਕਾਮ ਹੋਏ ਦੋ ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਇਕ ਫੈਕਟਰੀ ਵਰਕਰ ਨੂੰ ਗੋਲੀ ਮਾਰ ਕੇ ਜ਼ਖ਼ਮੀ ਕਰ ਦਿੱਤਾ ਤੇ ਫ਼ਰਾਰ ਹੋ ਗਏ | ਸਾਥੀ ਵਲੋਂ ਚਲਾਈਆਂ ਗੋਲੀਆਂ ਕਾਰਨ ...

ਪੂਰੀ ਖ਼ਬਰ »

ਨਕਲੀ ਪੁਲਿਸ ਮੁਲਾਜ਼ਮ ਨੌਜਵਾਨ ਪਾਸੋਂ ਹਜ਼ਾਰਾਂ ਦੀ ਨਕਦੀ ਤੇ ਸਾਮਾਨ ਲੁੱਟ ਕੇ ਫ਼ਰਾਰ

ਲੁਧਿਆਣਾ, 14 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਾਬਾ ਦੇ ਇਲਾਕੇ ਮਹਾਂਦੇਵ ਨਗਰ 'ਚ ਅੱਜ ਦੇਰ ਸ਼ਾਮ ਚਾਰ ਹਥਿਆਰਬੰਦ ਨਕਲੀ ਪੁਲਿਸ ਮੁਲਾਜ਼ਮ ਇਕ ਨੌਜਵਾਨ ਪਾਸੋਂ ਹਜ਼ਾਰਾਂ ਦੀ ਨਕਦੀ ਤੇ ਮੋਬਾਈਲ ਖੋਹ ਕੇ ਫ਼ਰਾਰ ਹੋ ਗਏ | ਘਟਨਾ ਅੱਜ ਦੇਰ ਸ਼ਾਮ ਪੰਜ ਵਜੇ ਦੇ ਕਰੀਬ ...

ਪੂਰੀ ਖ਼ਬਰ »

ਪੈਸੇ ਲੈ ਕੇ ਕੰਮ ਨਾ ਕਰਵਾਉਣ ਵਾਲੇ ਏਜੰਟ ਦਾ ਡਰਾਈਵਿੰਗ ਟੈਸਟ ਟ੍ਰੈਕ 'ਤੇ ਲੋਕਾਂ ਨੇ ਕੁਟਾਪਾ ਚਾੜਿ੍ਹਆ

ਲੁਧਿਆਣਾ, 14 ਨਵੰਬਰ (ਪੁਨੀਤ ਬਾਵਾ)-ਆਟੋ ਮੈਟਿਡ ਡਰਾਈਵਿੰਗ ਟੈਸਟ ਟ੍ਰੈਕ ਸੈਕਟਰ 32 'ਤੇ ਅੱਜ ਦੁਖੀ ਲੋਕਾਂ ਨੇ ਪੈਸੇ ਲੈਣ ਦੇ ਬਾਵਜੂਦ ਕੰਮ ਨਾ ਕਰਵਾਉਣ ਵਾਲੇ ਏਜੰਟ ਦਾ ਰੱਜ ਕੇ ਕੁਟਾਪਾ ਚਾੜਿ੍ਹਆ ਜਿਸ ਤੋਂ ਬਾਅਦ ਏਜੰਟ ਨੂੰ ਲੋਕਾਂ ਨੇ ਪੁਲਿਸ ਹਵਾਲੇ ਕਰ ਦਿੱਤਾ | ...

ਪੂਰੀ ਖ਼ਬਰ »

ਸਰਵਰ ਡਾਊਨ ਹੋਣ ਕਰਕੇ ਦੂਸਰੇ ਦਿਨ ਵੀ ਲੋਕਾਂ ਦੇ ਟ੍ਰੈਫ਼ਿਕ ਚਲਾਨ ਨਹੀਂ ਭਰੇ ਗਏ

ਲੁਧਿਆਣਾ, 14 ਨਵੰਬਰ (ਪੁਨੀਤ ਬਾਵਾ)-ਸਰਵਰ ਡਾਊਨ ਹੋਣ ਕਰਕੇ ਦੂਸਰੇ ਦਿਨ ਵੀ ਸਥਾਨਕ ਮਿੰਨੀ ਸਕੱਤਰੇਤ 'ਚ ਖੇਤਰੀ ਟਰਾਂਸਪੋਰਟ ਅਥਾਰਿਟੀ ਦੇ ਦਫ਼ਤਰ ਨਾਲ ਸਥਿਤ ਚਲਾਨ ਕਾਉੂਾਟਰ 'ਤੇ ਕੰਮ ਠੱਪ ਰਿਹਾ | ਲੋਕ ਬੀਤੇ ਦਿਨ ਵਾਂਗ ਅੱਜ ਵੀ ਚਲਾਨ ਭੁਗਤੇ ਬਿਨ੍ਹਾਂ ਹੀ ਵਾਪਸ ...

ਪੂਰੀ ਖ਼ਬਰ »

ਚੌਲਾਂ ਦੇ ਵਪਾਰੀ ਨੂੰ ਖ਼ੁਦਕੁਸ਼ੀ ਲਈ ਮਜਬੂਰ ਕਰਨ ਵਾਲਾ ਸ਼ੈਲਰ ਮਾਲਕ ਗਿ੍ਫ਼ਤਾਰ

ਲੁਧਿਆਣਾ, 14 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਕੋਤਵਾਲੀ ਦੀ ਪੁਲਿਸ ਨੇ ਚੌਲਾਂ ਦੇ ਵਪਾਰੀ ਨੂੰ ਖ਼ੁਦਕੁਸ਼ੀ ਲਈ ਮਜਬੂਰ ਕਰਨ ਵਾਲੇ ਸ਼ੈਲਰ ਮਾਲਕ ਨੂੰ ਗਿ੍ਫਤਾਰ ਕਰ ਲਿਆ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਮਿ੍ਤਕ ਸੰਜੀਵ ਗਾਂਧੀ ਦੇ ਪੁੱਤਰ ...

ਪੂਰੀ ਖ਼ਬਰ »

ਮਨੁਖਤਾ ਦੇ ਭਲੇ ਲਈ 341ਵਾਂ ਖ਼ੂਨਦਾਨ ਕੈਂਪ ਲਗਾਇਆ

ਲੁਧਿਆਣਾ, 14 ਨਵੰਬਰ (ਕਵਿਤਾ ਖੁੱਲਰ)-ਬਾਬਾ ਦੀਪ ਸਿੰਘ ਚੌਕ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਮਨੁੱਖਤਾ ਨੂੰ ਸਮਰਪਿਤ ਸੰਸਥਾ ਭਾਈ ਘੱਨ੍ਹਈਆ ਜੀ ਮਿਸ਼ਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਜਥੇ: ਤਰਨਜੀਤ ਸਿੰਘ ਨਿਮਾਣਾ ਦੀ ਸਰਪ੍ਰਸਤੀ ਹੇਠ ਮਨੁੱਖਤਾ ਦੇ ਭਲੇ ਲਈ ...

ਪੂਰੀ ਖ਼ਬਰ »

ਸਨਅਤਕਾਰਾਂ ਨੂੰ ਕੇਂਦਰੀ ਸਕੀਮਾਂ ਦਾ ਲਾਹਾ ਦੁਆਉਣ ਲਈ ਪੰਜਾਬ ਕਾਂਗਰਸ ਦੇ ਪ੍ਰਧਾਨ ਜਾਖੜ ਤੇ ਐਮ.ਪੀ. ਡਾ.ਅਮਰ ਸਿੰਘ ਦੇ ਸੁਰ ਵੱਖਰੇ

 ਲੁਧਿਆਣਾ, 14 ਨਵੰਬਰ (ਪੁਨੀਤ ਬਾਵਾ)-ਸਨਅਤਕਾਰਾਂ ਨੂੰ ਕੇਂਦਰੀ ਸਕੀਮਾਂ ਤੇ ਕੇਂਦਰ ਸਰਕਾਰ ਤੋਂ ਲਾਭ ਦੁਆਉਣ ਲਈ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਤੇ ਲੋਕ ਸਭਾ ਹਲਕਾ ਫਤਹਿਗੜ੍ਹ ਸਾਹਿਬ ਤੋਂ ਮੈਂਬਰ ਡਾ.ਅਮਰ ਸਿੰਘ ਦੇ ਵੱਖੋ-ਵੱਖਰੇ ਸੁਰ ਹਨ ਕਿਉਂਕਿ ਇਕ ...

ਪੂਰੀ ਖ਼ਬਰ »

ਗੁਰੂ ਨਾਨਕ ਸੇਵਾ ਮਿਸ਼ਨ ਵਲੋਂ ਕਰਨੈਲ ਸਿੰਘ ਪ੍ਰੀਤ ਦੀ ਪੁਸਤਕ 'ਚੜਿ੍ਹਆ ਸੋਧਣਿ ਧਰਤਿ ਲੁਕਾਈ' ਲੋਕ ਅਰਪਣ

ਲੁਧਿਆਣਾ, 14 ਨਵੰਬਰ (ਕਵਿਤਾ ਖੁੱਲਰ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਮੱਕੜ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਉੱਘੇ ਸਿੱਖ ਚਿੰਤਕ ਤੇ ਵਿਦਵਾਨ ਸ਼ਖ਼ਸੀਅਤ ਕਰਨੈਲ ਸਿੰਘ ...

ਪੂਰੀ ਖ਼ਬਰ »

ਵਿਸ਼ਵ ਪੰਜਾਬੀ ਸਾਹਿਤ ਵਿਚਾਰ ਮੰਚ ਵਲੋਂ ਸਮਾਗਮ

ਲੁਧਿਆਣਾ, 14 ਨਵੰਬਰ (ਕਵਿਤਾ ਖੁੱਲਰ)-ਵਿਸ਼ਵ ਪੰਜਾਬੀ ਸਾਹਿਤ ਵਿਚਾਰ ਮੰਚ ਵਲੋਂ ਪੰਜਾਬੀ ਸਾਹਿਤ ਅਕਾਦਮੀ ਦੇ ਸਹਿਯੋਗ ਨਾਲ ਸਵੀਡਨ ਤੋਂ ਉੱਘੇ ਨਾਵਲਕਾਰ ਨਿੰਦਰ ਗਿੱਲ ਨਾਲ ਰੂ-ਬ-ਰੂ ਸਮਾਗਮ ਪੰਜਾਬੀ ਭਵਨ ਲੁਧਿਆਣਾ ਵਿਖੇ ਕੀਤਾ ਗਿਆ, ਜਿਸ ਦੀ ਪ੍ਰਧਾਨਗੀ ਮੰਚ ਦੇ ...

ਪੂਰੀ ਖ਼ਬਰ »

ਕੁੱਲੀਆਂ ਵਾਲਾ ਖੇਡ ਸਟੇਡੀਅਮ ਵਿਖੇ ਵੱਖ-ਵੱਖ ਸਕੂਲਾਂ ਦੇ ਖੇਡ ਮੁਕਾਬਲੇ 17 ਨੂੰ

ਭਾਮੀਆਂ ਕਲਾਂ, 14 ਨਵੰਬਰ (ਜਤਿੰਦਰ ਭੰਬੀ)-ਖੁਸ਼ੀ ਇੰਟਰਪ੍ਰਾਈਜ਼ ਵਲੋਂ 17 ਨਵੰਬਰ ਨੂੰ ਵੱਖ-ਵੱਖ ਸਕੂਲਾਂ ਦੇ ਬੱਚਿਆਂ ਦੇ ਡਾਂਸ ਮੁਕਾਬਲੇ ਤੇ ਦੌੜਾਂ ਦੇ ਮੁਕਾਬਲੇ ਮਾਸਟਰ ਕਰਮਜੀਤ ਸਿੰਘ ਗਰੇਵਾਲ ਖੇਡ ਸਟੇਡੀਅਮ ਕੁਲੀਆਵਾਲ ਵਿਖੇ ਕਰਵਾਏ ਜਾ ਰਹੇ ਹਨ | ਇਸ ਸਬੰਧੀ ...

ਪੂਰੀ ਖ਼ਬਰ »

ਪੀ.ਏ.ਯੂ. ਦੇ ਵਿਦਿਆਰਥੀ ਨੂੰ ਮਿਲਿਆ ਸਰਵੋਤਮ ਪੋਸਟਰ ਬਣਾਉਣ ਦਾ ਪੁਰਸਕਾਰ

ਲੁਧਿਆਣਾ, 14 ਨਵੰਬਰ (ਕਵਿਤਾ ਖੁੱਲਰ)-ਪੀ.ਏ.ਯੂ. ਦੇ ਭੂਮੀ ਵਿਗਿਆਨ ਵਿਭਾਗ 'ਚ ਪੀ. ਐਚ. ਡੀ. ਦੇ ਖੋਜਾਰਥੀ ਅਜੈ ਸ਼ਰਮਾ ਨੇ ਯੂਨੀਵਰਸਿਟੀ ਦੇ ਅਕਾਦਮਿਕ ਹਲਕਿਆਂ ਲਈ ਮਾਣਮੱਤੀ ਪ੍ਰਾਪਤੀ ਕਰਦਿਆਂ ਬੀਤੇ ਦਿਨੀਂ ਡੀ. ਪੀ. ਐਸ. ਪੂਸਾ ਨਵੀਂ ਦਿੱਲੀ ਵਿਖੇ ਹੋਈ ਅੰਤਰਰਾਸ਼ਟਰੀ ...

ਪੂਰੀ ਖ਼ਬਰ »

ਗੁਰੂ ਨਾਨਕ ਖਾਲਸਾ ਕਾਲਜ ਫਾਰ ਵੂਮੈਨ ਨੇ ਬੱਡੀ ਡੇਅ ਮਨਾਇਆ

ਲੁਧਿਆਣਾ, 14 ਨਵੰਬਰ (ਕਵਿਤਾ ਖੁੱਲਰ)-ਗੁਰੂ ਨਾਨਕ ਖਾਲਸਾ ਕਾਲਜ ਫਾਰ ਵੂਮੈਨ ਗੁੱਜਰਖਾਨ ਕੈਂਪਸ ਮਾਡਲ ਟਾਊਨ ਦੇ ਐਾਟੀ-ਡਰੱਗ ਸੈੱਲ ਵਲੋਂ 'ਬੱਡੀ ਦਿਵਸ' ਮਨਾਇਆ ਗਿਆ | ਇਸ ਮੌਕੇ ਡਾ: ਸ਼ਿਵ ਕੁਮਾਰ ਡੋਗਰਾ, ਕੋਆਰਡੀਨੇਟਰ, ਬੀ.ਏ. ਐਲ ਐਲ ਬੀ, ਪੰਜਾਬ ਯੂਨੀਵਰਸਿਟੀ ਰੀਜਨਲ ...

ਪੂਰੀ ਖ਼ਬਰ »

ਸੂਆ ਰੋਡ ਇੰਡਸਟ੍ਰੀਅਲ ਐਸੋਸੀਏਸ਼ਨ ਦੀ ਬੈਠਕ

ਢੰਡਾਰੀ ਕਲਾਂ, 14 ਨਵੰਬਰ (ਪਰਮਜੀਤ ਸਿੰਘ ਮਠਾੜੂ)-ਵਾਰਡ ਨੰਬਰ 28 ਢੰਡਾਰੀ ਖੁਰਦ ਇਲਾਕੇ 'ਚ ਸੂਆ ਰੋਡ ਇੰਡਸਟ੍ਰੀਅਲ ਐਸੋਸੀਏਸ਼ਨ ਦੀ ਬੈਠਕ ਚੇਅਰਮੈਨ ਕੁਲਤਾਰ ਸਿੰਘ ਯੋਗੀ ਦੀ ਪ੍ਰਧਾਨਗੀ ਹੇਠ ਹੋਈ ¢ਬੈਠਕ ਵਿਚ ਯੋਗੀ ਨੇ ਪ੍ਰਸ਼ਾਸਨ ਨੂੰ ਦੁਹਾਈ ਪਾਈ ਕਿ ਇਸ ਇਲਾਕੇ ਦਾ ...

ਪੂਰੀ ਖ਼ਬਰ »

ਕੁਲਾਰ ਹਸਪਤਾਲ ਬੀਜਾ ਬੇਔਲਾਦ ਜੋੜਿਆਂ ਨੂੰ ਸੰਤਾਨ ਦਿਵਾਉਣ 'ਚ ਅਹਿਮ ਭੂਮਿਕਾ ਨਿਭਾ ਰਿਹੈ -ਡਾ. ਕੁਲਾਰ

ਬੀਜਾ, 14 ਨਵੰਬਰ (ਕਸ਼ਮੀਰਾ ਸਿੰਘ ਬਗ਼ਲੀ)-ਅੰਤਰਰਾਸ਼ਟਰੀ ਪੱਧਰ 'ਤੇ ਸਿਹਤ ਸਹੂਲਤਾਂ ਮੁਹੱਈਆ ਕਰਨ ਵਿਚ ਅੱਜ ਕੁਲਾਰ ਹਸਪਤਾਲ ਬੀਜਾ (ਖੰਨਾ) ਦਾ ਬਹੁਤ ਵੱਡਾ ਨਾਮ ਚੱਲ ਰਿਹਾ ਹੈ | ਮੋਟਾਪੇ ਦੇ ਆਪ੍ਰੇਸ਼ਨ, ਵੱਖ-ਵੱਖ ਬਿਮਾਰੀਆਂ ਦੀ ਦੂਰਬੀਨ ਸਰਜਰੀ, ਗੋਡੇ ਚੂਲੇ ਤੋਂ ...

ਪੂਰੀ ਖ਼ਬਰ »

ਚੌਧਰੀ ਬੱਗਾ ਨਾਲ ਸਾਬਕਾ ਮੰਤਰੀ ਮਨਤਾਰ ਸਿੰਘ ਬਰਾੜ ਵਲੋਂ ਦੁੱਖ ਸਾਂਝਾ

ਲੁਧਿਆਣਾ, 14 ਨਵੰਬਰ (ਪੁਨੀਤ ਬਾਵਾ)-ਸਾਬਕਾ ਉਪ ਚੇਅਰਮੈਨ ਪੰਜਾਬ ਟਰੇਡਰਜ਼ ਬੋਰਡ (ਰਾਜ ਮੰਤਰੀ ਰੁਤਬਾ) ਤੇ ਸਾਬਕਾ ਪ੍ਰਧਾਨ ਅਕਾਲੀ ਜਥਾ ਲੁਧਿਆਣਾ ਸ਼ਹਿਰ ਚੌਧਰੀ ਮਦਨ ਲਾਲ ਬੱਗਾ ਦੀ ਮਾਤਾ ਕੌਸ਼ਲਿਆ ਦੇਵੀ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ | ਜਿੰਨ੍ਹਾਂ ਦੇ ਅਕਾਲ ...

ਪੂਰੀ ਖ਼ਬਰ »

ਪਾਣੀ ਦੀ ਕੀਮਤ ਵਸੂਲੀ ਲਈ ਸੈਮੀਨਾਰ ਕੱਲ੍ਹ

ਲੁਧਿਆਣਾ, 14 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਲੋਕ ਇਨਸਾਫ ਪਾਰਟੀ ਵਲੋਂ ਪਾਣੀਆਂ ਨੂੰ ਬਚਾਉਣ ਅਤੇ ਪਾਣੀ ਦੀ ਕੀਮਤ ਵਸੂਲੀ ਲਈ ਸ਼ੁਰੂ ਕੀਤੇ ਗਏ ਜਨ ਅੰਦੋਲਨ ਸਾਡਾ ਪਾਣੀ ਸਾਡਾ ਹੱਕ ਤਹਿਤ ਸੈਮੀਨਾਰ 16 ਨਵੰਬਰ ਸ਼ਨੀਵਾਰ ਨੂੰ ਜਲੰਧਰ ਦੇ ਸਰਕਟ ਹਾਊਸ ਨੇੜੇ ਹੋਟਲ ...

ਪੂਰੀ ਖ਼ਬਰ »

ਦਿਨ-ਦਿਹਾੜੇ ਡੇਅਰੀ ਮਾਲਕ ਦੇ ਘਰੋਂ ਚੋਰ ਲੱਖਾਂ ਰੁਪਏ ਮੁੱਲ ਦੇ ਗਹਿਣੇ ਤੇ ਨਕਦੀ ਚੋਰੀ ਕਰਕੇ ਫ਼ਰਾਰ

ਲੁਧਿਆਣਾ, 14 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਢੰਡਾਰੀ ਕਲਾਂ 'ਚ ਅੱਜ ਦਿਨ ਦਿਹਾੜੇ ਚੋਰ ਡੇਅਰੀ ਮਾਲਕ ਦੇ ਘਰੋਂ ਲੱਖਾਂ ਰੁਪਏ ਮੁੱਲ ਦੇ ਗਹਿਣੇ ਤੇ ਨਕਦੀ ਚੋਰੀ ਕਰਕੇ ਫ਼ਰਾਰ ਹੋ ਗਏ | ਘਟਨਾ ਅੱਜ ਸ਼ਾਮ ਛੇ ਵਜੇ ਦੇ ਕਰੀਬ ਉਸ ਵਕਤ ਵਾਪਰੀ ਜਦੋਂ ਡੇਅਰੀ ਮਾਲਕ ...

ਪੂਰੀ ਖ਼ਬਰ »

ਵੈਟਨਰੀ ਯੂਨੀਵਰਸਿਟੀ ਵਿਖੇ ਨਾਟਕਾਂ ਨੇ ਦਰਸ਼ਕਾਂ ਨੂੰ ਸੁੱਖ ਤੇ ਦੁੱਖ ਦੇ ਅਹਿਸਾਸ 'ਚੋਂ ਲੰਘਾਇਆ

ਲੁਧਿਆਣਾ, 14 ਨਵੰਬਰ (ਕਵਿਤਾ ਖੁੱਲਰ)-ਗੁਰੂ ਅੰਗਦ ਦੇਵ ਵੈਟਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ, ਲੁਧਿਆਣਾ ਦੇ ਯੁਵਕ ਮੇਲੇ 'ਚ ਸਮਾਜਿਕ ਮਸਲਿਆਂ, ਕੁਰੀਤੀਆਂ, ਵਿਭਚਾਰ ਅਤੇ ਸ਼ੋਸ਼ਣ ਦੇ ਬਹੁ-ਪਸਾਰੀ ਰੂਪਾਂ ਨੂੰ ਵਿਦਿਆਰਥੀਆਂ ਨੇ ਬੜੇ ਪ੍ਰਭਾਵਸ਼ਾਲੀ ਢੰਗ ਨਾਲ ...

ਪੂਰੀ ਖ਼ਬਰ »

ਮਹਿਲਾ ਕਾਂਗਰਸ ਨੇ ਬਾਲ ਦਿਵਸ ਮੌਕੇ ਵਿਦਿਆਰਥੀਆਂ ਨੂੰ ਦਿੱਤੀ ਸਕਾਲਰਸ਼ਿਪ

ਲੁਧਿਆਣਾ, 14 ਨਵੰਬਰ (ਕਵਿਤਾ ਖੁੱਲਰ)-ਮਹਿਲਾ ਕਾਂਗਰਸ ਵਲੋਂ ਬਾਲ ਦਿਵਸ ਮੌਕੇ ਵਿਦਿਆਰਥੀਆਂ 'ਚ ਵੱਖ-ਵੱਖ ਤਰ੍ਹਾਂ ਦੇ ਮੁਕਾਬਲੇ ਕਰਵਾਏ ਗਏ | ਚੰਗੇ ਅੰਕ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਵੀ ਦਿੱਤੀ ਗਈ | ਜ਼ਿਲ੍ਹਾ ਮਹਿਲਾ ਕਾਂਗਰਸ ਲੁਧਿਆਣਾ ਦੇ ...

ਪੂਰੀ ਖ਼ਬਰ »

ਸਕਵੈਡਰਨ ਲੀਡਰ ਐੱਸ.ਪੀ.ਸਿੰਘ ਦਾ ਸੇਵਾ ਮੁਕਤ ਹੋਣ 'ਤੇ ਸਨਮਾਨ

ਲੁਧਿਆਣਾ, 14 ਨਵੰਬਰ (ਕਵਿਤਾ ਖੁੱਲਰ)-ਏਅਰ ਵਿੰਗ ਐੱਨ.ਸੀ.ਸੀ. ਦੇ 4 ਪੰਜਾਬ ਏਅਰ ਸਕਵੈਡਰਨ ਯੂਨਿਟ ਦੇ ਸਕਵੈਡਰਨ ਲੀਡਰ ਐੱਸ.ਪੀ.ਸਿੰਘ ਅੱਜ ਸੇਵਾ ਮੁਕਤ ਹੋ ਗਏ | ਉਹ ਇਸ ਯੂਨਿਟ ਨਾਲ ਪਿਛਲੇ ਲਗਪਗ 30 ਸਾਲਾਂ ਤੋਂ ਐਸੋਸੀਏਟ ਐੱਨ.ਸੀ.ਸੀ. ਅਫ਼ਸਰ ਵਜੋਂ ਸੇਵਾਵਾਂ ਨਿਭਾਅ ਰਹੇ ...

ਪੂਰੀ ਖ਼ਬਰ »

ਡਾ. ਏ.ਵੀ.ਐੱਮ ਪਬਲਿਕ ਸੀਨੀਅਰ ਸੈਕੰਡਰੀ ਸਕੂਲ 'ਚ ਬਾਲ ਦਿਵਸ ਮਨਾਇਆ

ਲੁਧਿਆਣਾ, 14 ਨਵੰਬਰ (ਕਵਿਤਾ ਖੁੱਲਰ)-ਡਾ. ਏ.ਵੀ.ਐੱਮ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਬਾਲ ਦਿਵਸ ਮਨਾਇਆ ਗਿਆ ¢ ਇਸ ਮੌਕੇ ਸਕੂਲ ਦੇ ਡਾਇਰੈਕਟਰ ਰਾਜੀਵ ਕੁਮਾਰ ਲਵਲੀ ਤੇ ਪਿ੍ੰਸੀਪਲ ਸ੍ਰੀਮਤੀ ਮਨੀਸ਼ਾ ਗਾਬਾ ਨੇ ਵਿਦਿਆਰਥੀਆਂ ਨੂੰ ਬਾਲ ਦਿਵਸ ਦੀ ਵਧਾਈ ਦਿੱਤੀ ...

ਪੂਰੀ ਖ਼ਬਰ »

ਵੱਖ-ਵੱਖ ਸਕੂਲਾਂ 'ਚ ਮਨਾਇਆ ਬਾਲ ਦਿਵਸ

ਡਾਬਾ/ਲੁਹਾਰਾ, 14 ਨਵੰਬਰ (ਕੁਲਵੰਤ ਸਿੰਘ ਸੱਪਲ)-ਕਾਂਗਰਸ ਸੇਵਾ ਦਲ ਲੁਧਿਆਣਾ ਸ਼ਹਿਰੀ ਵਲੋਂ ਜਿਲ੍ਹਾ ਪ੍ਰਧਾਨ ਡਾ. ਦੀਪਕ ਮੰਨਣ ਦੀ ਅਗਵਾਈ ਹੇਠ ਪੰਡਿਤ ਜਵਾਹਰ ਲਾਲ ਨਹਿਰੂ ਦਾ ਜਨਮ ਦਿਨ ਸਾਈਾ ਪਬਲਿਕ ਸਕੂਲ ਸ਼ਿਮਲਾਪੁਰੀ ਵਿਖੇ ਮਨਾਇਆ ਗਿਆ | ਇਸ ਮੌਕੇ ਪੰਜਾਬ ...

ਪੂਰੀ ਖ਼ਬਰ »

ਲੱਖਾਂ ਰੁਪਏ ਮੁੱਲ ਦੀ ਹੈਰੋਇਨ ਸਮੇਤ 2 ਗਿ੍ਫ਼ਤਾਰ

ਲੁਧਿਆਣਾ, 14 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਕੁਲਵਿੰਦਰ ਸਿੰਘ ਪੁੱਤਰ ਕਰਮ ਸਿੰਘ ਵਾਸੀ ਪਿੰਡ ਧੌਲਾ ਤੇ ਸੰਦੀਪ ਕੁਮਾਰ ਪੁੱਤਰ ਰਾਮਜੀ ਵਾਸੀ ਇੰਦਰਾ ਕਾਲੋਨੀ ਨੂੰ ਗਿ੍ਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ 30 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਪੁਲਿਸ ...

ਪੂਰੀ ਖ਼ਬਰ »

ਹਥਿਆਰਬੰਦ ਹਮਲਾਵਰਾਂ ਵਲੋਂ ਕੀਤੇ ਹਮਲੇ 'ਚ ਨੌਜਵਾਨ ਵਾਲ-ਵਾਲ ਬਚਿਆ

ਲੁਧਿਆਣਾ, 14 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਾਬਾ ਦੇ ਘੇਰੇ ਅੰਦਰ ਪੈਂਦੇ ਇਲਾਕੇ ਅਜੀਤ ਸਿੰਘ ਨਗਰ 'ਚ ਅੱਜ ਦੇਰ ਰਾਤ ਇਕ ਦਰਜਨ ਦੇ ਕਰੀਬ ਹਥਿਆਰਬੰਦ ਹਮਲਾਵਰਾਂ ਵਲੋਂ ਕੀਤੇ ਹਮਲੇ 'ਚ ਨੌਜਵਾਨ ਵਾਲ-ਵਾਲ ਬਚ ਗਿਆ ਜਦਕਿ ਹਮਲਾਵਰਾਂ ਵਲੋਂ ਇਲਾਕੇ 'ਚ ਇੱਕ ਘੰਟਾ ...

ਪੂਰੀ ਖ਼ਬਰ »

ਅਸਾਮ ਤੋਂ ਆਏ ਨੌਜਵਾਨ ਨੂੰ ਆਟੋ ਰਿਕਸ਼ਾ ਲੁਟੇਰਾ ਗਰੋਹ ਨੇ ਲੁੱਟਿਆ

r ਚੱਲਦੇ ਆਟੋ 'ਚ ਸੜਕ 'ਤੇ ਸੁੱਟ ਕੇ ਹੋਏ ਫ਼ਰਾਰ ਲੁਧਿਆਣਾ, 14 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਸ਼ਿੰਗਾਰ ਸਿਨੇਮਾ ਸੜਕ 'ਤੇ ਅੱਜ ਰਾਤ ਅਸਾਮ ਤੋਂ ਆਏ ਇਕ ਨੌਜਵਾਨ ਨੂੰ ਆਟੋ ਰਿਕਸ਼ਾ ਲੁਟੇਰਾ ਗਰੋਹ ਨੇ ਲੁੱਟ ਲਿਆ ਅਤੇ ਚੱਲਦੇ ਆਟੋ 'ਚ ਸੜਕ 'ਤੇ ਸੁੱਟ ਕੇ ਫ਼ਰਾਰ ਹੋ ...

ਪੂਰੀ ਖ਼ਬਰ »

ਪੰਡਿਤ ਜਵਾਹਰ ਲਾਲ ਨਹਿਰੂ ਨੇ ਮਜਬੂਤ ਭਾਰਤ ਦੀ ਨੀਂਹ ਰੱਖੀ-ਮਹਿਤਾ

ਲੁਧਿਆਣਾ, 14 ਨਵੰਬਰ (ਕਵਿਤਾ ਖੁੱਲਰ)-ਸੀਨੀਅਰ ਕਾਂਗਰਸੀ ਆਗੂ ਸ੍ਰੀ ਪਰਮਿੰਦਰ ਮਹਿਤਾ ਨੇ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਦੇ ਜਨਮ ਦਿਨ ਮੌਕੇ ਸਮਾਗਮ ਦੌਰਾਨ ਕਿਹਾ ਕਿ ਪੰਡਿਤ ਜਵਾਹਰ ਲਾਲ ਨਹਿਰੂ ਨੇ ਮਜਬੂਤ ਭਾਰਤ ਦੀ ਬੁਨਿਆਦ ਰੱਖੀ | ...

ਪੂਰੀ ਖ਼ਬਰ »

ਵਿਤ ਤੇ ਠੇਕਾ ਕਮੇਟੀ ਦੀ ਮੀਟਿੰਗ 20 ਨੂੰ ਹੋਵੇਗੀ-ਮੇਅਰ

ਲੁਧਿਆਣਾ, 14 ਨਵੰਬਰ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਵਿਤ ਤੇ ਠੇਕਾ ਕਮੇਟੀ ਦੀ 16 ਨਵੰਬਰ ਨੂੰ ਹੋਣ ਵਾਲੀ ਮੀਟਿੰਗ ਮੁਲਤਵੀ ਕਰ ਦਿੱਤੀ ਗਈ ਹੈ | ਮੇਅਰ ਬਲਕਾਰ ਸਿੰਘ ਸੰਧੂ ਨੇ ਦੱਸਿਆ ਕਿ ਕੁਝ ਅਧਿਕਾਰੀ ਸ਼ਨੀਵਾਰ ਨੂੰ ਸ਼ਹਿਰ ਤੋਂ ਬਾਹਰ ਜਾ ਰਹੇ ਹਨ ਇਸ ਲਈ ਮੀਟਿੰਗ ...

ਪੂਰੀ ਖ਼ਬਰ »

ਉਚ ਪੱਧਰੀ ਟੀਮ ਨੇ 7 ਸਰਕਾਰੀ ਸਕੂਲਾਂ 'ਚ ਮਿਡ-ਡੇ-ਮੀਲ ਦੀ ਕੀਤੀ ਜਾਂਚ

ਲੁਧਿਆਣਾ, 14 ਨਵੰਬਰ (ਅਮਰੀਕ ਸਿੰਘ ਬੱਤਰਾ)-ਸਰਕਾਰੀ ਸਕੂਲਾਂ 'ਚ ਵਿਦਿਆਰਥੀਆਂ ਨੂੰ ਮੁਹੱਈਆ ਕਰਾਏ ਜਾ ਰਹੇ ਮਿਡ-ਡੇ-ਮੀਲ ਦੀ ਗੁਣਵਤਾ ਦੀ ਜਾਂਚ ਲਈ ਮੁੱਖ ਸਲਾਹਕਾਰ ਕੇ.ਕੇ. ਸ਼ਰਮਾ ਦੀ ਅਗਵਾਈ ਹੇਠ ਅਧਿਕਾਰੀਆਂ ਦੀ ਟੀਮ ਨੇ ਸ਼ਹਿਰ ਦੇ 7 ਸਕੂਲਾਂ ਦਾ ਨਿਰੀਖਣ ਕੀਤਾ | ...

ਪੂਰੀ ਖ਼ਬਰ »

ਸਰਕਾਰ ਅਗਰ ਪਲਾਈਵੁੱਡ ਉਦਯੋਗ ਨੂੰ ਸਹੂਲਤਾਾ ਦੇਵੇ, ਪਰਾਲੀ ਤੋਂ ਬੋਰਡ ਬਣਾਇਆ ਜਾ ਸਕਦਾ ਹੈ-ਸੋਹਲ

ਢੰਡਾਰੀ ਕਲਾਂ, 14 ਨਵੰਬਰ (ਪਰਮਜੀਤ ਸਿੰਘ ਮਠਾੜੂ)-ਭਾਰਤ ਵਿਚ ਹਰ ਸਾਲ ਪਰਾਲੀ ਜਲਾਉਣ ਨਾਲ ਪ੍ਰਦੂਸ਼ਣ ਫੈਲਦਾ ਹੈ ਅਤੇ ਪੂਰੇ ਉੱਤਰੀ ਭਾਰਤ ਵਿੱਚ ਹਾਹਾਕਰ ਮਚ ਜਾਾਦੀ ਹੈ¢ ਪਰ ਅਚੰਭੇ ਦੀ ਗੱਲ ਹੈ ਕਿ ਹੁਣ ਤੱਕ ਸਰਕਾਰ ਇਸ ਦਾ ਕੋਈ ਪੱਕਾ ਹੱਲ ਨਹੀਂ ਕੱਢ ਸਕੀ¢ ਕਿਸਾਨ ...

ਪੂਰੀ ਖ਼ਬਰ »

ਹਲਕਾ ਪੂਰਬੀ 'ਚ ਕੂੜੇ ਦੀ ਸੰਭਾਲ ਲਈ ਲੱਗਣਗੇ 7 ਸਟੈਟਿਕ ਕੰਪੈਕਟਰ-ਵਿਧਾਇਕ ਤਲਵਾੜ

ਲੁਧਿਆਣਾ, 14 ਨਵੰਬਰ (ਅਮਰੀਕ ਸਿੰਘ ਬੱਤਰਾ)-ਸ਼ਹਿਰ 'ਚੋਂ ਨਿਕਲਦੇ ਕੂੜੇ ਦੀ ਸਾਂਭ-ਸੰਭਾਲ ਲਈ ਨਗਰ ਨਿਗਮ ਪ੍ਰਸ਼ਾਸਨ ਵਲੋਂ ਲਗਾਏ ਜਾਣ ਵਾਲੇ 24 ਸਟੈਟਿਕ ਕੰਪੈਕਟਰ 'ਚੋਂ ਵਿਧਾਨ ਸਭਾ ਹਲਕਾ ਪੂਰਬੀ ਵਿਚ ਸਥਾਪਤ ਕੀਤੇ ਜਾਣ ਵਾਲੇ 7 ਸਟੈਟਿਕ ਕੰਪੈਕਟਰਾਂ ਦੇ ਨਿਰਮਾਣ ਦੀ ...

ਪੂਰੀ ਖ਼ਬਰ »

ਭਾਰਤ 'ਚ ਸ਼ੂਗਰ ਦੀ ਬਿਮਾਰੀ ਕਾਰਨ ਹਰ ਸਾਲ 10 ਲੱਖ ਮਰੀਜ਼ਾਂ ਦੀ ਮੌਤ ਹੁੰਦੀ ਹੈ

ਲੁਧਿਆਣਾ, 14 ਨਵੰਬਰ (ਸਿਹਤ ਪ੍ਰਤੀਨਿੱਧ)–ਵਰਲਡ ਡਾਈਬੀਟੀਜ਼ ਡੇ ਮੌਕੇ ਸ਼ਹਿਰ ਦੇ ਵੱਖ-ਵੱਖ ਹਸਪਤਾਲਾਂ ਵਿਚ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ | ਬੱਸੀ ਹਸਪਤਾਲ 'ਚ ਸਮਾਗਮ ਸੰਸਾਰ ਸ਼ੂਗਰ ਦਿਵਸ ਮੌਕੇ ਡਾ: ਜੇ ਐਲ ਬੱਸੀ ਹਸਪਤਾਲ ਤੇ ਨਰਸਿੰਗ ਹੋਮ ਹੰਬੜਾਂ ਰੋਡ ...

ਪੂਰੀ ਖ਼ਬਰ »

ਬਾਰੂਦ ਬਰਾਮਦਗੀ ਦੇ ਮਾਮਲੇ 'ਚ ਭਾਈ ਹਵਾਰਾ ਦੀ ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਪੇਸ਼ੀ

ਲੁਧਿਆਣਾ, 14 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਅਦਾਲਤ ਨੇ ਬਰੂਦ ਬਰਾਮਦਗੀ ਦੇ ਮਾਮਲੇ 'ਚ ਅੱਜ ਭਾਈ ਜਗਤਾਰ ਸਿੰਘ ਹਵਾਰਾ ਦੀ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ੀ ਕਰਵਾਈ | ਜੱਜ ਨੇ ਇਸ ਮਾਮਲੇ ਦੀ ਸੁਣਵਾਈ 20 ਨਵੰਬਰ ਤੱਕ ਮੁਲਤਵੀ ਕਰ ਦਿੱਤੀ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਜ਼ਿਲ੍ਹਾ ਟਾਸਕ ਫੋਰਸ ਦੀ ਟੀਮ ਨੇ ਛਾਪੇਮਾਰੀ ਦੌਰਾਨ 5 ਬਾਲ ਮਜ਼ਦੂਰਾਂ ਨੂੰ ਛੁਡਵਾਇਆ

ਲੁਧਿਆਣਾ, 14 ਨਵੰਬਰ (ਪੁਨੀਤ ਬਾਵਾ)-ਬਾਲ ਮਜ਼ਦੂਰੀ ਿਖ਼ਲਾਫ਼ ਵਿੱਢੀ ਮੁਹਿੰਮ ਦੇ ਤਹਿਤ ਜ਼ਿਲ੍ਹਾ ਟਾਸਕ ਫੋਰਸ ਦੀ ਟੀਮ ਵਲੋਂ ਅੱਜ ਵੱਖ-ਵੱਖ ਥਾੲੀਂ ਛਾਪੇਮਾਰੀ ਕਰਕੇ 5 ਬਾਲ ਮਜ਼ਦੂਰਾਂ ਨੂੰ ਛੁਡਵਾਇਆ ਗਿਆ ਹੈ | ਜਿੰਨ੍ਹਾਂ ਤੋਂ ਘੱਟੋ-ਘੱਟ ਉਜਰਤਾਂ ਤੋਂ ਨਾਮਾਤਰ ...

ਪੂਰੀ ਖ਼ਬਰ »

ਮਨਰੇਗਾ 'ਚ ਹੋਏ ਕਰੋੜਾਂ ਦੇ ਘਪਲੇ ਦੀ ਜਾਂਚ ਸੀ.ਬੀ.ਆਈ. ਤੋਂ ਕਰਵਾਉਣ ਦੀ ਬੈਂਸ ਵਲੋਂ ਮੰਗ

ਲੁਧਿਆਣਾ, 14 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਮਹਾਤਮਾ ਗਾਂਧੀ ਕੌਮੀ ਪੇਂਡੂ ਰੁਜ਼ਗਾਰ ਗਰੰਟੀ ਯੋਜਨਾ (ਮਗਨਰੇਗਾ) ਨੂੰ ਲਾਗੂ ਕਰਨ 'ਚ ਸ਼ਾਮਿਲ ਘਪਲਾ ਕਰਨ ਵਾਲੇ ਦੋਸ਼ੀਆਂ ਿਖ਼ਲਾਫ਼ ਸਖਤ ਤੋਂ ...

ਪੂਰੀ ਖ਼ਬਰ »

ਫੈਕਟਰੀਆਂ 'ਚੋਂ ਸਾਮਾਨ ਚੋਰੀ ਕਰਨ ਵਾਲੇ ਔਰਤ ਗਰੋਹ ਦੀਆਂ 13 ਮੈਂਬਰਾਂ ਗਿ੍ਫ਼ਤਾਰ

ਲੁਧਿਆਣਾ, 14 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਬਸਤੀ ਜੋਧੇਵਾਲ ਦੀ ਪੁਲਿਸ ਨੇ ਫੈਕਟਰੀ 'ਚੋਂ ਸਾਮਾਨ ਚੋਰੀ ਕਰਨ ਵਾਲੇ ਔਰਤ ਗਰੋਹ ਦੀਆਂ 13 ਮੈਂਬਰਾਂ ਨੂੰ ਪੁਲਿਸ ਨੇ ਗਿ੍ਫਤਾਰ ਕਰਨ ਕੀਤਾ ਹੈ | ਐਸ.ਐਚ.ਓ. ਮੈਡਮ ਅਰਸ਼ਪ੍ਰੀਤ ਕੌਰ ਗਰੇਵਾਲ ਨੇ ਦੱਸਿਆ ਕਿ ਪੁਲਿਸ ...

ਪੂਰੀ ਖ਼ਬਰ »

ਟ੍ਰੈਫ਼ਿਕ ਜਾਗਰੂਕਤਾ ਕੈਂਪ ਲਗਾਇਆ

ਲੁਧਿਆਣਾ, 14 ਨਵੰਬਰ (ਪੁਨੀਤ ਬਾਵਾ)-ਸਟੇਟ ਟਰਾਂਸਪੋਰਟ ਟੈਡਵਾਈਜਰੀ ਕਮੇਟੀ ਤੇ ਰੂਪ ਫੌਲੋ ਕਲੱਬ ਵਲੋਂ ਅੱਜ ਸਥਾਨਕ ਮਿੰਨੀ ਸਕੱਤਰੇਤ ਵਿਖੇ ਟ੍ਰੈਫ਼ਿਕ ਨਿਯਮਾਂ ਦੀ ਜਾਣਕਾਰੀ ਦੇਣ ਤੇ ਲੋਕਾਂ ਨੂੰ ਜਾਗਰੂਕ ਕਰਨ ਲਈ ਇਕ ਜਾਗਰੂਕਤਾ ਕੈਂਪ ਲਗਾਇਆ ਗਿਆ | ਕਮੇਟੀ ਦੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX