ਤਾਜਾ ਖ਼ਬਰਾਂ


ਕਬੱਡੀ ਕੱਪ : ਦੂਜੇ ਸੈਮੀ ਫਾਈਨਲ 'ਚ ਭਾਰਤ ਨੇ ਯੂ. ਐੱਸ. ਏ. ਨੂੰ ਹਰਾ ਕੇ ਫਾਈਨਲ 'ਚ ਬਣਾਈ ਥਾਂ
. . .  8 minutes ago
ਔਰਤਾਂ ਪ੍ਰਤੀ ਵਧਦੇ ਅਪਰਾਧਾਂ ਦੇ ਮੱਦੇਨਜ਼ਰ ਆਪਣਾ ਜਨਮ ਦਿਨ ਨਹੀਂ ਮਨਾਉਣਗੇ ਸੋਨੀਆ ਗਾਂਧੀ
. . .  14 minutes ago
ਨਵੀਂ ਦਿੱਲੀ, 8 ਦਸੰਬਰ- ਦੇਸ਼ ਭਰ 'ਚ ਔਰਤਾਂ ਪ੍ਰਤੀ ਵਧਦੇ ਅਪਰਾਧਾਂ ਦੇ ਮੱਦੇਨਜ਼ਰ ਕਾਂਗਰਸ ਦੇ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ...
ਵਿਅਕਤੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  23 minutes ago
ਗੁਰੂਹਰਸਹਾਏ, 8 ਦਸੰਬਰ (ਹਰਚਰਨ ਸਿੰਘ ਸੰਧੂ)- ਪਿੰਡ ਕੜਮਾ ਦੇ ਇੱਕ ਵਿਅਕਤੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕੀਤੇ ਜਾਣ ਖ਼ਬਰ ਪ੍ਰਾਪਤ ਹੋਈ ਹੈ। ਮ੍ਰਿਤਕ ਦੀ ਪਹਿਚਾਣ 40 ਸਾਲਾ ਰਿੰਕੂ...
ਦਿੱਲੀ : ਅੱਗ ਲੱਗਣ ਵਾਲੀ ਇਮਾਰਤ 'ਚ ਇੱਕ ਵੀ ਫਾਇਰ ਸੇਫ਼ਟੀ ਉਪਕਰਨ ਨਹੀਂ ਸੀ
. . .  49 minutes ago
ਨਵੀਂ ਦਿੱਲੀ, 8 ਦਸੰਬਰ- ਦਿੱਲੀ ਫਾਇਰ ਸਰਵਿਸ (ਡੀ. ਐੱਫ. ਐੱਸ.) ਦੇ ਚੀਫ਼ ਫਾਇਰ ਅਫ਼ਸਰ ਅਤੁਲ ਗਰਗ ਨੇ ਅਨਾਜ ਮੰਡੀ ਇਲਾਕੇ 'ਚ ਅੱਜ ਸਵੇਰੇ ਵਾਪਰੀ ਅੱਗ ਲੱਗਣ ਦੀ ਘਟਨਾ 'ਤੇ ਕਿਹਾ ਕਿ...
ਦਿੱਲੀ ਅਗਨੀਕਾਂਡ 'ਚ ਮਾਰੇ ਗਏ ਬਿਹਾਰ ਦੇ ਲੋਕਾਂ ਦੇ ਪਰਿਵਾਰਾਂ ਲਈ ਨਿਤਿਸ਼ ਵਲੋਂ ਮੁਆਵਜ਼ੇ ਦਾ ਐਲਾਨ
. . .  about 1 hour ago
ਪਟਨਾ, 8 ਦਸੰਬਰ- ਰਾਜਧਾਨੀ ਦਿੱਲੀ 'ਚ ਇੱਕ ਫੈਕਟਰੀ 'ਚ ਲੱਗੀ ਅੱਗ ਕਾਰਨ ਮਾਰੇ ਗਏ ਬਿਹਾਰ ਦੇ ਲੋਕਾਂ ਦੇ ਪਰਿਵਾਰਾਂ ਲਈ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਮੁਆਵਜ਼ੇ ਦਾ ਐਲਾਨ...
ਦਿੱਲੀ ਅਗਨੀਕਾਂਡ ਦੀ ਜਾਂਚ ਹੋਣੀ ਚਾਹੀਦੀ ਹੈ- ਗੌਤਮ ਗੰਭੀਰ
. . .  about 1 hour ago
ਨਵੀਂ ਦਿੱਲੀ, 8 ਦਸੰਬਰ- ਭਾਜਪਾ ਦੇ ਸੰਸਦ ਮੈਂਬਰ ਗੌਤਮ ਗੰਭੀਰ ਨੇ ਦਿੱਲੀ ਅਗਨੀਕਾਂਡ 'ਤੇ ਕਿਹਾ ਹੈ ਕਿ ਮੈਂ ਇਸ 'ਤੇ ਰਾਜਨੀਤੀ ਨਹੀਂ ਕਰਨਾ ਚਾਹੁੰਦਾ ਹਾਂ। ਉਨ੍ਹਾਂ ਕਿਹਾ ਕਿ...
ਕਬੱਡੀ ਕੱਪ : ਪਹਿਲੇ ਸੈਮੀ ਫਾਈਨਲ ਮੁਕਾਬਲੇ 'ਚ ਕੈਨੇਡਾ ਨੇ ਇੰਗਲੈਂਡ ਨੂੰ ਹਰਾ ਕੇ ਫਾਈਨਲ 'ਚ ਕੀਤਾ ਪ੍ਰਵੇਸ਼
. . .  about 1 hour ago
ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਬੱਡੀ ਕੱਪ ਦੇ ਸੈਮੀ ਫਾਈਨਲ ਮੁਕਾਬਲੇ ਸ਼ੁਰੂ
. . .  about 1 hour ago
ਸ੍ਰੀ ਅਨੰਦਪੁਰ ਸਾਹਿਬ, 8 ਦਸੰਬਰ (ਨਿੱਕੂਵਾਲ, ਕਰਨੈਲ ਸਿੰਘ)- ਖ਼ਾਲਸਾ ਪੰਥ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਦੇ ਇਤਿਹਾਸਕ ਚਰਨ ਗੰਗਾ ਸਟੇਡੀਅਮ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ...
ਨਾਭਾ 'ਚ ਪੁਲਿਸ ਨੇ ਬਰਾਮਦ ਕੀਤੇ ਸਹਿਕਾਰੀ ਬੈਂਕ 'ਚ ਲਾਏ ਪੋਸਤ ਦੇ ਬੂਟੇ
. . .  about 2 hours ago
ਨਾਭਾ, 8 ਦਸੰਬਰ (ਕਰਮਜੀਤ ਸਿੰਘ)- ਕੈਪਟਨ ਸਰਕਾਰ ਨੇ ਨਸ਼ਿਆਂ ਵਿਰੁੱਧ ਸਖ਼ਤ ਮੁਹਿੰਮ ਵਿੱਢੀ ਹੋਈ ਹੈ ਪਰ ਇਸ ਸਭ ਤੋਂ ਬੇਖ਼ੌਫ਼ ਕਰਮਚਾਰੀ ਪੰਜਾਬ ਸਰਕਾਰ ਦੇ ਅਦਾਰਿਆਂ 'ਚ...
ਦਿੱਲੀ ਅਗਨੀਕਾਂਡ ਦੇ ਪੀੜਤਾਂ ਲਈ ਪੀ. ਐੱਮ. ਓ. ਵਲੋਂ ਮੁਆਵਜ਼ੇ ਦਾ ਐਲਾਨ
. . .  about 2 hours ago
ਨਵੀਂ ਦਿੱਲੀ, 8 ਦਸੰਬਰ- ਪ੍ਰਧਾਨ ਮੰਤਰੀ ਦਫ਼ਤਰ (ਪੀ. ਐੱਮ. ਓ.) ਵਲੋਂ ਦਿੱਲੀ ਅਗਨੀਕਾਂਡ ਦੇ ਮ੍ਰਿਤਕਾਂ ਦੇ ਪਰਿਵਾਰਾਂ ਅਤੇ ਜ਼ਖ਼ਮੀਆਂ ਲਈ ਮੁਆਵਜ਼ੇ ਦਾ ਐਲਾਨ ਕੀਤਾ ਗਿਆ ਹੈ। ਪੀ. ਐੱਮ. ਓ. ਵਲੋਂ ਜਾਰੀ ਬਿਆਨ...
ਅੱਗ ਹਾਦਸੇ 'ਚ ਜ਼ਖ਼ਮੀ ਹੋਏ ਲੋਕਾਂ ਦਾ ਹਾਲ ਜਾਣਨ ਲਈ ਹਸਪਤਾਲ 'ਚ ਪਹੁੰਚੇ ਕੇਜਰੀਵਾਲ
. . .  about 2 hours ago
ਨਵੀਂ ਦਿੱਲੀ, 8 ਦਸੰਬਰ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਨਾਜ ਮੰਡੀ ਇਲਾਕੇ 'ਚ ਫੈਕਟਰੀ 'ਚ ਅੱਗ ਲੱਗਣ ਕਾਰਨ ਜ਼ਖ਼ਮੀ ਹੋਏ ਲੋਕਾਂ ਦਾ ਹਾਲ ਜਾਣਨ ਲਈ ਲੋਕ ਨਾਇਕ ਹਸਪਤਾਲ...
ਅਕਾਲੀ ਆਗੂਆਂ ਨੇ ਗੁ. ਹਾਜੀਰਤਨ ਸਾਹਿਬ ਵਿਖੇ ਅਰਦਾਸ ਕਰਕੇ ਮਨਾਇਆ ਸ. ਪ੍ਰਕਾਸ਼ ਸਿੰਘ ਬਾਦਲ ਦਾ ਜਨਮ ਦਿਨ
. . .  about 3 hours ago
ਬਠਿੰਡਾ, 8 ਦਸੰਬਰ (ਨਾਇਬ ਸਿੱਧੂ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਸਰਪ੍ਰਸਤ ਸ. ਪ੍ਰਕਾਸ਼ ਸਿੰਘ ਬਾਦਲ ਦਾ ਅੱਜ 93ਵਾਂ ਜਨਮ ਦਿਨ ਪਾਰਟੀ ਦੀ ਬਠਿੰਡਾ ਲੀਡਰਸ਼ਿਪ ਵਲੋਂ ਗੁਰਦੁਆਰਾ ਸਾਹਿਬ ਹਾਜੀਰਤਨ...
ਦਿੱਲੀ ਅੱਗ ਹਾਦਸਾ : ਕੇਜਰੀਵਾਲ ਵਲੋਂ ਮੈਜਿਸਟ੍ਰੇਟ ਜਾਂਚ ਦੇ ਨਿਰਦੇਸ਼, ਮ੍ਰਿਤਕਾਂ ਦੇ ਪਰਿਵਾਰਾਂ ਲਈ ਮੁਆਵਜ਼ੇ ਦਾ ਐਲਾਨ
. . .  about 3 hours ago
ਨਵੀਂ ਦਿੱਲੀ, 8 ਦਸੰਬਰ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਨੇ ਅਨਾਜ ਮੰਡੀ 'ਚ ਫੈਕਟਰੀ 'ਚ ਅੱਗ ਲੱਗਣ ਵਾਲੀ ਥਾਂ ਦਾ ਦੌਰਾ ਕੀਤਾ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ...
ਦਿੱਲੀ ਅਗਨੀਕਾਂਡ 'ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਲਈ ਭਾਜਪਾ ਵਲੋਂ ਮੁਆਵਜ਼ੇ ਦਾ ਐਲਾਨ
. . .  about 3 hours ago
ਨਵੀਂ ਦਿੱਲੀ, 8 ਦਸੰਬਰ- ਉੱਤਰੀ-ਪੂਰਬੀ ਦਿੱਲੀ ਤੋਂ ਭਾਜਪਾ ਦੇ ਸੰਸਦ ਮੈਂਬਰ ਮਨੋਜ ਤਿਵਾੜੀ ਨੇ ਅਨਾਜ ਮੰਡੀ 'ਚ ਅੱਗ ਲੱਗਣ ਵਾਲੀ ਥਾਂ ਦਾ ਦੌਰਾ ਕੀਤਾ। ਇਸ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ...
ਦਿੱਲੀ ਅਗਨੀਕਾਂਡ : ਦਮ ਘੁੱਟਣ ਕਾਰਨ ਹੋਈ ਵਧੇਰੇ ਲੋਕਾਂ ਦੀ ਮੌਤ
. . .  about 4 hours ago
ਨਵੀਂ ਦਿੱਲੀ, 8 ਦਸੰਬਰ- ਰਾਜਧਾਨੀ ਦਿੱਲੀ ਦੀ ਅਨਾਜ ਮੰਡੀ 'ਚ ਫੈਕਟਰੀ 'ਚ ਲੱਗੀ ਅੱਗ ਕਾਰਨ ਜ਼ਖ਼ਮੀ ਹੋਏ ਕਈ ਲੋਕਾਂ ਨੂੰ ਲੋਕ ਨਾਇਕ ਹਸਪਤਾਲ 'ਚ ਦਾਖ਼ਲ ਕਰਾਇਆ ਗਿਆ ਹੈ। ਇਸ ਸੰਬੰਧੀ...
ਦਿੱਲੀ 'ਚ ਹਾਦਸੇ ਵਾਲੀ ਥਾਂ 'ਤੇ ਪਹੁੰਚੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ
. . .  about 4 hours ago
ਦਿੱਲੀ ਅਗਨੀਕਾਂਡ 'ਤੇ ਰਾਹੁਲ ਗਾਂਧੀ ਨੇ ਜਤਾਇਆ ਦੁੱਖ
. . .  about 4 hours ago
ਦਿੱਲੀ ਅਗਨੀਕਾਂਡ 'ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਦੁੱਖ ਦਾ ਪ੍ਰਗਟਾਵਾ
. . .  about 4 hours ago
ਦਿੱਲੀ ਅਗਨੀਕਾਂਡ : ਹਾਦਸੇ ਵਾਲੇ ਥਾਂ 'ਤੇ ਪਹੁੰਚੀ ਐੱਨ. ਡੀ. ਆਰ. ਐੱਫ
. . .  about 5 hours ago
ਦਿੱਲੀ ਅਗਨੀਕਾਂਡ 'ਚ ਮੌਤਾਂ ਦਾ ਅੰਕੜਾ ਵੱਧ ਕੇ ਹੋਇਆ 43
. . .  about 5 hours ago
ਦਿੱਲੀ ਅਗਨੀਕਾਂਡ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਤਾਇਆ ਦੁੱਖ
. . .  about 5 hours ago
ਦਿੱਲੀ ਅਗਨੀਕਾਂਡ 'ਚ ਹੁਣ ਤੱਕ 35 ਲੋਕਾਂ ਦੀ ਮੌਤ
. . .  about 6 hours ago
ਦਿੱਲੀ: ਝਾਂਸੀ ਰੋਡ 'ਤੇ 4 ਮੰਜ਼ਿਲਾਂ ਇਮਾਰਤ ਨੂੰ ਅੱਗ ਲੱਗਣ ਕਾਰਨ 32 ਲੋਕਾਂ ਦੀ ਮੌਤ
. . .  about 6 hours ago
ਚੀਨ 'ਚ ਟਰੱਕ ਪਲਟਣ ਕਾਰਨ ਸੱਤ ਲੋਕਾਂ ਦੀ 7 ਮੌਤ, ਦੋ ਜ਼ਖਮੀ
. . .  about 6 hours ago
ਦਿੱਲੀ : ਰਾਣੀ ਝਾਂਸੀ ਰੋਡ 'ਤੇ ਅਨਾਜ ਮੰਡੀ ਦੇ ਇਕ ਘਰ 'ਚ ਲੱਗੀ ਭਿਆਨਕ ਅੱਗ
. . .  about 6 hours ago
ਅੱਜ ਹੋਵੇਗਾ ਉਨਾਓ ਦੀ 'ਬਹਾਦਰ ਧੀ' ਦਾ ਅੰਤਿਮ ਸਸਕਾਰ
. . .  about 7 hours ago
ਅੱਜ ਦਾ ਵਿਚਾਰ
. . .  about 7 hours ago
ਨਵੀਂ ਦਿੱਲੀ : ਲਾਹੌਰ 'ਚ ਧਮਾਕਾ ਇਕ ਦੀ ਮੌਤ , ਕਈ ਜ਼ਖ਼ਮੀ
. . .  1 day ago
ਨਵੀਂ ਦਿੱਲੀ : ਉਨਾਓ ਪੁੱਜੀ ਜਬਰ ਜਨਾਹ ਪੀੜਤਾ ਦੀ ਮ੍ਰਿਤਕ ਦੇਹ
. . .  1 day ago
ਪਾਵਰ ਕਾਮ ਦੇ ਲਾਈਨਮੈਨ ਦੀ ਕਰੰਟ ਲੱਗਣ ਕਾਰਨ ਮੌਤ
. . .  1 day ago
ਘਿਣਾਉਣੇ ਅਪਰਾਧਾਂ ਲਈ ਬਦਲਿਆ ਜਾਵੇ ਕਾਨੂੰਨ - ਹੈਦਰਾਬਾਦ ਸਮੂਹਿਕ ਜਬਰ ਜਨਾਹ ਪੀੜਤ ਦੀ ਭੈਣ
. . .  1 day ago
ਇਨਸਾਫ਼ ਬਦਲਾ ਬਣ ਜਾਵੇ ਤਾਂ ਆਪਣਾ ਚਰਿੱਤਰ ਗੁਆ ਦਿੰਦਾ ਹੈ- ਚੀਫ਼ ਜਸਟਿਸ
. . .  1 day ago
ਦਿੱਲੀ 'ਚ ਜਬਰ ਜਨਾਹ ਦੀਆਂ ਵਾਰਦਾਤਾਂ ਖਿਲਾਫ ਲੋਕਾਂ ਦਾ ਜੋਰਦਾਰ ਪ੍ਰਦਰਸ਼ਨ, ਪੁਲਿਸ ਨੇ ਮਾਰੀਆਂ ਪਾਣੀ ਦੀਆਂ ਬੁਛਾੜਾਂ
. . .  1 day ago
ਉਨਾਓ ਪੀੜਤਾ ਦੇ ਪਰਿਵਾਰ ਨੂੰ 25 ਲੱਖ ਰੁਪਏ ਦੇ ਮੁਆਵਜ਼ੇ ਦਾ ਐਲਾਨ
. . .  1 day ago
ਸੌਰਵ ਖੁੱਲਰ ਜ਼ਿਲ੍ਹਾ ਯੂਥ ਕਾਂਗਰਸ ਕਪੂਰਥਲਾ ਦੇ ਬਣੇ ਪ੍ਰਧਾਨ
. . .  1 day ago
ਲੁੱਟ ਖੋਹ ਦਾ ਸ਼ਿਕਾਰ ਹੋਈ ਸਕੂਲ ਮੁਖੀ ਦੀ ਹੋਈ ਮੌਤ
. . .  1 day ago
ਗੁਰਸੇਵਕ ਸਿੰਘ ਗੈਵੀ ਲੋਪੋਕੇ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਉਪ ਪ੍ਰਧਾਨ ਬਣੇ
. . .  1 day ago
ਤਰਨਤਾਰਨ : ਯੂਥ ਕਾਂਗਰਸ ਦੀਆਂ ਚੋਣਾਂ 'ਚ ਯੋਧਵੀਰ ਸਿੰਘ ਬਣੇ ਜ਼ਿਲ੍ਹੇ ਦੇ ਵਾਈਸ ਪ੍ਰਧਾਨ
. . .  1 day ago
ਹਲਕਾ ਭੁਲੱਥ ਤੋਂ ਯੂਥ ਕਾਂਗਰਸ ਦੀ ਚੋਣ 'ਚ ਐਡਵੋਕੇਟ ਘੁੰਮਣ 35 ਵੋਟਾਂ ਨਾਲ ਜਿੱਤੇ
. . .  1 day ago
ਯੂਥ ਕਾਂਗਰਸ ਚੋਣਾਂ : ਤੋਸ਼ਿਤ ਮਹਾਜਨ ਬਣੇ ਜ਼ਿਲ੍ਹਾ ਪਠਾਨਕੋਟ ਦੇ ਯੂਥ ਵਿੰਗ ਜ਼ਿਲ੍ਹਾ ਪ੍ਰਧਾਨ
. . .  1 day ago
ਅੱਪਰਬਾਰੀ ਦੁਆਬ ਨਹਿਰ 'ਚੋਂ ਮਿਲੀ ਸਾੜੇ ਗਏ ਡਰੋਨ ਦੀ ਮੋਟਰ
. . .  1 day ago
ਬਲਵੀਰ ਸਿੰਘ ਢਿੱਲੋਂ ਨੇ ਯੂਥ ਕਾਂਗਰਸ ਪ੍ਰਧਾਨ ਹਲਕਾ ਗੜ੍ਹਸ਼ੰਕਰ ਦੀ ਚੋਣ ਜਿੱਤੀ
. . .  1 day ago
ਯੂਥ ਕਾਂਗਰਸ ਦੀਆਂ ਚੋਣਾਂ 'ਚ ਸੰਗਰੂਰ ਜ਼ਿਲ੍ਹੇ 'ਚ ਬਾਜਵਾ ਅਤੇ ਹਲਕੇ 'ਚ ਕਾਂਗੜਾ ਪਰਿਵਾਰ ਪਿਆ ਭਾਰੂ
. . .  about 1 hour ago
ਯੂਥ ਕਾਂਗਰਸ ਚੋਣਾਂ : ਗੁਰੂਹਰਸਹਾਏ ਤੋਂ ਤੀਜੀ ਵਾਰ ਹਲਕਾ ਪ੍ਰਧਾਨ ਬਣੇ ਵਿੱਕੀ ਸਿੱਧੂ
. . .  about 1 hour ago
ਬੰਦੂਕ ਦੀ ਨੋਕ 'ਤੇ ਬੈਂਕ 'ਚੋਂ ਲੱਖਾਂ ਦੀ ਨਕਦੀ ਲੁੱਟ ਕੇ ਫ਼ਰਾਰ ਹੋਏ ਲੁਟੇਰੇ
. . .  about 1 hour ago
ਬਲਜੀਤ ਸਿੰਘ ਪਾਹੜਾ ਬਣੇ ਗੁਰਦਾਸਪੁਰ ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ
. . .  about 1 hour ago
ਅਮਿਤ ਤਿਵਾੜੀ ਖੰਨਾ ਜ਼ਿਲ੍ਹਾ ਅਤੇ ਅੰਕਿਤ ਸ਼ਰਮਾ ਖੰਨਾ ਵਿਧਾਨ ਸਭਾ ਯੂਥ ਕਾਂਗਰਸ ਦੇ ਪ੍ਰਧਾਨ ਬਣੇ
. . .  12 minutes ago
ਫ਼ਰੀਦਕੋਟ ਵਿਖੇ ਜਿਨਸੀ ਸ਼ੋਸ਼ਣ ਦੀ ਪੀੜਤ ਮਹਿਲਾ ਡਾਕਟਰ 'ਤੇ ਪੁਲਿਸ ਨੇ ਵਰ੍ਹਾਈਆਂ ਡਾਂਗਾਂ, ਜ਼ਖ਼ਮੀ
. . .  39 minutes ago
ਵਧੀਆਂ ਕੀਮਤਾਂ ਨੂੰ ਲੈ ਕੇ 'ਆਪ' ਵਲੋਂ ਗਲਾਂ 'ਚ ਪਿਆਜ਼ਾਂ ਦੇ ਹਾਰ ਪਾ ਕੇ ਪ੍ਰਦਰਸ਼ਨ
. . .  45 minutes ago
ਗੰਭੀਰ ਰੂਪ 'ਚ ਸੜਨ ਕਾਰਨ ਹੋਈ ਉਨਾਓ ਜਬਰ ਜਨਾਹ ਪੀੜਤਾ ਦੀ ਮੌਤ- ਸਫਦਰਜੰਗ ਹਸਪਤਾਲ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 30 ਕੱਤਕ ਸੰਮਤ 551
ਿਵਚਾਰ ਪ੍ਰਵਾਹ: ਨੈਤਿਕਤਾ ਸਾਡੇ ਸਾਰਿਆਂ ਲਈ ਸਰਵੋਤਮ ਅਹਿਮੀਅਤ ਰੱਖਦੀ ਹੈ। -ਚਾਰਲਜ਼ ਡਿਕਨਜ਼

ਮੋਗਾ

ਮੈਂਬਰ ਨੈਸ਼ਨਲ ਕਮਿਸ਼ਨ ਫ਼ਾਰ ਵੁਮੈਨ ਨੇ ਔਰਤ ਭਲਾਈ ਸਕੀਮਾਂ ਦਾ ਜਾਇਜ਼ਾ ਲਿਆ

ਮੋਗਾ, 14 ਨਵੰਬਰ (ਅਜੀਤ ਬਿਊਰੋ)-ਔਰਤਾਂ ਘਰੇਲੂ ਹਿੰਸਾ, ਸਰੀਰਕ ਸ਼ੋਸ਼ਣ ਅਤੇ ਵਧ ਰਹੇ ਸਾਈਬਰ ਕ੍ਰਾਈਮ ਆਦਿ ਸਬੰਧੀ ਆਪਣੀਆਂ ਹਰ ਤਰ੍ਹਾਂ ਦੀਆਂ ਸ਼ਿਕਾਇਤਾਂ ਲਈ ਪੰਜਾਬ ਸਰਕਾਰ ਵਲੋਂ ਜਾਰੀ ਕੀਤੀ ਗਈ ਆਧੁਨਿਕ ਤਕਨਾਲੋਜੀ ਦੀ 'ਸ਼ਕਤੀ ਐਪ' ਨੂੰ ਵੱਧ ਤੋਂ ਵੱਧ ਵਰਤੋਂ ਵਿਚ ਲਿਆਉਣ ਅਤੇ ਇਸ ਸਬੰਧੀ ਈ ਮੇਲ 'ਤੇ ਵੀ ਜਾਣਕਾਰੀ ਦਿੱਤੀ ਜਾ ਸਕਦੀ ਹੈ | ਇਹ ਪ੍ਰਗਟਾਵਾ ਮੈਂਬਰ ਰਾਸ਼ਟਰੀ ਕਮਿਸ਼ਨ ਫ਼ਾਰ ਵੁਮੈਨ ਡਾ. ਰਾਜੂਲਬੇਨ ਐਲ. ਦੇਸਾਈ ਨੇ ਸਥਾਨਕ ਮੀਟਿੰਗ ਹਾਲ ਵਿਖੇ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਵਲੋਂ ਔਰਤਾਂ/ਲੜਕੀਆਂ ਦੀ ਭਲਾਈ ਲਈ ਚਲਾਈਆਂ ਵੱਖ-ਵੱਖ ਸਕੀਮਾਂ ਤਹਿਤ ਸਬੰਧਿਤ ਵਿਭਾਗਾਂ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲੈਣ ਲਈ ਬੁਲਾਈ ਗਈ ਵਿਸ਼ੇਸ਼ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ | ਇਸ ਮੌਕੇ ਡਿਪਟੀ ਕਮਿਸ਼ਨਰ ਸੰਦੀਪ ਹੰਸ, ਸੀਨੀਅਰ ਕਪਤਾਨ ਪੁਲਿਸ ਅਮਰਜੀਤ ਸਿੰਘ ਬਾਜਵਾ ਅਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਗੁਰਚਰਨ ਸਿੰਘ ਵੀ ਹਾਜ਼ਰ ਸਨ | ਇਸ ਮੌਕੇ ਡਾ. ਰਾਜੂਲਬੇਨ ਐਲ. ਦੇਸਾਈ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਪਾਸੋਂ ਉਨ੍ਹਾਂ ਦੀਆਂ ਵਿਭਾਗੀ ਸਕੀਮਾਂ ਬਾਰੇ ਜਾਣਕਾਰੀ ਹਾਸਲ ਕੀਤੀ | ਉਨ੍ਹਾਂ ਸਮੂਹ ਵਿਭਾਗੀ ਅਫ਼ਸਰਾਂ ਨੂੰ ਸਖੀ ਵਨ ਸਟਾਪ ਸੈਂਟਰ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਹੜੀਆਂ ਲੜਕੀਆਂ/ਔਰਤਾਂ ਨਾਲ ਘਰ, ਬਾਹਰ ਜਾਂ ਕੰਮ ਵਾਲੀ ਥਾਂ 'ਤੇ ਕੋਈ ਅੱਤਿਆਚਾਰ ਹੁੰਦਾ ਹੈ ਉਨ੍ਹਾਂ ਨੂੰ ਇਕ ਹੀ ਛੱਤ ਥੱਲੇ ਮੈਡੀਕਲ, ਪੁਲਿਸ ਸੁਰੱਖਿਆ, ਕਾਨੂੰਨੀ ਸਹਾਇਤਾ ਆਦਿ ਸੁਵਿਧਾਵਾਂ ਦਿੱਤੀਆਂ ਜਾਂਦੀਆਂ ਹਨ | ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਲੜਕੀ ਨਾਲ ਬਲਾਤਕਾਰ ਜਾਂ ਘਰੇਲੂ ਹਿੰਸਾ ਵਾਪਰਦੀ ਹੈ ਤਾਂ ਉਹ ਸਖੀ ਵਨ ਸਟਾਪ ਸੈਂਟਰ ਦਾ ਸਹਾਰਾ ਲੈ ਸਕਦੀ ਹੈ, ਜਿੱਥੇ ਉਸ ਦੀਆਂ ਸਾਰੀਆਂ ਮੁਸ਼ਕਿਲਾਂ ਦਾ ਹੱਲ ਕੀਤਾ ਜਾਵੇਗਾ ਅਤੇ ਉਸ ਦਾ ਨਾਂਅ ਵੀ ਗੁਪਤ ਰੱਖਿਆ ਜਾਵੇਗਾ | ਇਸ ਮੌਕੇ ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਦੱਸਿਆ ਕਿ ਸਰਕਾਰ ਵਲੋਂ ਸਿਵਲ ਹਸਪਤਾਲ ਮੋਗਾ ਵਿਖੇ ਸਖੀ ਵਨ ਸਟਾਪ ਸੈਂਟਰ ਚਲਾਇਆ ਜਾ ਰਿਹਾ ਹੈ, ਜਿੱਥੇ ਲੋੜਵੰਦ ਔਰਤਾਂ ਨੂੰ ਰਹਿਣ ਸਹਿਣ, ਖਾਣ ਪੀਣ ਅਤੇ ਸੁਰੱਖਿਆ ਦੀ ਸਹੂਲਤ ਪ੍ਰਦਾਨ ਕੀਤੀ ਜਾ ਰਹੀ ਹੈ | ਸੀਨੀਅਰ ਕਪਤਾਨ ਪੁਲਿਸ ਅਮਰਜੀਤ ਸਿੰਘ ਬਾਜਵਾ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਗੁਰਚਰਨ ਸਿੰਘ ਨੇ ਡਾ. ਰਾਜੂਲਬੇਨ ਐਲ. ਦੇਸਾਈ ਨੂੰ ਮਾਈ ਭਾਗੋ ਵਿੱਦਿਆ ਸਕੀਮ ਬਾਰੇ ਜਾਣਕਾਰੀ ਦਿੱਤੀ | ਇਸ ਤੋਂ ਇਲਾਵਾ ਮੁਫ਼ਤ ਕਾਨੂੰਨੀ ਸਹਾਇਤਾ ਤੋਂ ਐਡਵੋਕੇਟ ਰਜੇਸ਼ ਸ਼ਰਮਾ, ਜ਼ਿਲ੍ਹਾ ਉਦਯੋਗ ਅਫ਼ਸਰ ਗੁਰਚਰਨ ਸਿੰਘ ਦਿਉਲ, ਜ਼ਿਲ੍ਹਾ ਭਲਾਈ ਅਫ਼ਸਰ ਹਰਪਾਲ ਸਿੰਘ ਗਿੱਲ, ਜ਼ਿਲ੍ਹਾ ਫੂਡ ਸਪਲਾਈ ਅਫ਼ਸਰ ਮਨਦੀਪ ਸਿੰਘ, ਡਿਪਟੀ ਮੈਡੀਕਲ ਕਮਿਸ਼ਨਰ ਅਰਵਿੰਦਰਪਾਲ ਸਿੰਘ ਗਿੱਲ ਅਤੇ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਰੁਪਿੰਦਰ ਕੌਰ ਨੇ ਵੀ ਔਰਤਾਂ ਲਈ ਆਪਣੇ ਵਿਭਾਗ ਵਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਬਾਰੇ ਜਾਣਕਾਰੀ ਪ੍ਰਦਾਨ ਕੀਤੀ | ਉਪਰੰਤ ਡਾ. ਰਾਜੂਲਬੇਨ ਐਲ. ਦੇਸਾਈ ਨੇ ਸਿਵਲ ਹਸਪਤਾਲ ਮੋਗਾ ਅਤੇ ਸਖੀ ਵਨ ਸਟਾਪ ਸੈਂਟਰ ਦਾ ਵੀ ਦੌਰਾ ਕੀਤਾ | ਇਸ ਮੌਕੇ ਹੋਰਨਾਂ ਤੋਂ ਇਲਾਵਾ ਐਸ.ਡੀ.ਐਮ. ਮੋਗਾ ਨਰਿੰਦਰ ਸਿੰਘ ਧਾਲੀਵਾਲ, ਐਸ.ਡੀ.ਐਮ. ਨਿਹਾਲ ਸਿੰਘ ਵਾਲਾ ਰਾਮ ਸਿੰਘ, ਐਸ.ਡੀ.ਐਮ. ਬਾਘਾ ਪੁਰਾਣਾ ਸਵਰਨਜੀਤ ਕੌਰ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਰਾਜਕਿਰਨ ਕੌਰ, ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਪਰਮਜੀਤ ਕੌਰ ਅਤੇ ਹਸਨਇੰਦਰਜੀਤ ਸਿੰਘ ਪੰਧੇਰ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ |

ਜੀਂਦੜਾ ਸਕੂਲ ਵਿਖੇ 'ਬਾਲ ਦਿਵਸ' ਮਨਾਇਆ

ਮੋਗਾ, 14 ਨਵੰਬਰ (ਸੁਰਿੰਦਰਪਾਲ ਸਿੰਘ)-ਸੱਚਖੰਡ ਵਾਸੀ ਬਾਬਾ ਕਾਰਜ ਸਿੰਘ ਜੀ ਦੁਆਰਾ ਸੰਸਥਾਪਿਤ ਵਿਦਿਅਕ ਸੰਸਥਾ ਸ਼੍ਰੀ ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜੀਂਦੜਾ ਵਿਖੇ ਜਵਾਹਰ ਲਾਲ ਨਹਿਰੂ ਦੇ ਜਨਮ-ਦਿਨ 'ਤੇ 'ਬਾਲ ਦਿਵਸ' ਮਨਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਕਿਚਲੂ ਪਬਲਿਕ ਸਕੂਲ 'ਚ ਪੰਡਤ ਜਵਾਹਰ ਲਾਲ ਦਾ ਜਨਮ ਦਿਨ ਮਨਾਇਆ

ਮੋਗਾ, 14 ਨਵੰਬਰ (ਸੁਰਿੰਦਰਪਾਲ ਸਿੰਘ)-ਸ਼ਹਿਰ ਦੀ ਪ੍ਰਮੁੱਖ ਵਿਦਿਅਕ ਸੰਸਥਾ ਡਾ. ਸੈਫੂਦੀਨ ਕਿਚਲੂ ਪਬਲਿਕ ਸਕੂਲ ਜੋ ਕਿ ਸਥਾਨਕ ਐਫ.ਸੀ.ਆਈ. ਰੋਡ ਵਿਖੇ ਸਥਿਤ ਹੈ 'ਚ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਤ ਜਵਾਹਰ ਲਾਲ ਨਹਿਰੂ ਦਾ ਜਨਮ ਦਿਨ ਬਾਲ ਦਿਵਸ ਦੇ ਰੂਪ 'ਚ ...

ਪੂਰੀ ਖ਼ਬਰ »

ਅਵਾਰਾ ਢੱਠੇ ਨੇ ਕਿਸਾਨ ਦੀ ਜਾਨ ਲਈ

ਮੋਗਾ/ਕਿਸ਼ਨਪੁਰਾ ਕਲਾਂ, 14 ਨਵੰਬਰ (ਗੁਰਤੇਜ ਸਿੰਘ/ਪਰਮਿੰਦਰ ਸਿੰਘ ਗਿੱਲ)-ਇੱਥੋਂ ਨੇੜਲੇ ਪਿੰਡ ਇੰਦਰਗੜ੍ਹ ਵਿਖੇ ਇਕ ਕਿਸਾਨ ਨੂੰ ਅਵਾਰਾ ਢੱਠੇ ਨੇ ਆਪਣੀ ਲਪੇਟ 'ਚ ਲੈ ਕੇ ਉਸ ਨੂੰ ਮੌਤ ਦੀ ਘਾਟ ਉਤਾਰ ਦਿੱਤਾ | ਇਕੱਤਰ ਕੀਤੀ ਜਾਣਕਾਰੀ ਅਨੁਸਾਰ ਬਲਕਾਰ ਸਿੰਘ ਪੁੱਤਰ ...

ਪੂਰੀ ਖ਼ਬਰ »

ਬਲਾਕ ਨਿਹਾਲ ਸਿੰਘ ਵਾਲਾ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ 'ਚ ਪ੍ਰੀ ਪ੍ਰਾਇਮਰੀ ਦਾਖ਼ਲੇ ਸ਼ੁਰੂ-ਬੀ. ਪੀ. ਈ. ਓ.

ਸਮਾਧ ਭਾਈ/ਨਿਹਾਲ ਸਿੰਘ ਵਾਲਾ, 14 ਨਵੰਬਰ (ਮਾਣੂੰਕੇ, ਟਿਵਾਣਾ, ਖਾਲਸਾ)-ਬਲਾਕ ਨਿਹਾਲ ਸਿੰਘ ਵਾਲਾ ਦੇ ਸਰਕਾਰੀ ਸਕੂਲਾਂ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਉਤਸਵ ਨੂੰ ਮੁੱਖ ਰੱਖਦੇ ਹੋਏ ਮਾਨਯੋਗ ਸਕੱਤਰ ਸਕੂਲ ਸਿੱਖਿਆ ਕਿ੍ਸ਼ਨ ਕੁਮਾਰ ਦੀਆਂ ਹਦਾਇਤਾਂ ...

ਪੂਰੀ ਖ਼ਬਰ »

ਨੈਸ਼ਨਲ ਕਾਨਵੈਂਟ ਸਕੂਲ ਦੀ ਸੰਦੀਪ ਕੌਰ ਨੇ ਨੈਸ਼ਨਲ ਤਾਇਕਵਾਂਡੋ ਵਿਚ ਕਾਂਸੀ ਦਾ ਤਗਮਾ ਜਿੱਤਿਆ

ਮੋਗਾ, 14 ਨਵੰਬਰ (ਸੁਰਿੰਦਰਪਾਲ ਸਿੰਘ)-ਨੈਸ਼ਨਲ ਸਕੂਲ ਖੇਡ ਤਾਇਕਵਾਂਡੋ ਮੁਕਾਬਲੇ ਜੋ ਕੇ ਆਸਾਮ ਵਿਖੇ ਕਰਵਾਏ ਗਏ ਵਿਚ ਨੈਸ਼ਨਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਮੋਗਾ ਦੀ 11ਵੀਂ ਦੀ ਵਿਦਿਆਰਥਣ ਸੰਦੀਪ ਕੌਰ ਨੇ 49-52 ਕਿੱਲੋ ਗਰੁੱਪ ਵਿਚ ਤੀਸਰਾ ਸਥਾਨ ਹਾਸਲ ਕਰ ਕੇ ...

ਪੂਰੀ ਖ਼ਬਰ »

ਪਰਾਲੀ ਸਾੜਨ ਵਾਲੇ 88 ਕਿਸਾਨਾਂ ਿਖ਼ਲਾਫ਼ ਮੁਕੱਦਮੇ ਦਰਜ, ਪੰਜ ਗਿ੍ਫ਼ਤਾਰ

ਮੋਗਾ, 14 ਨਵੰਬਰ (ਸ਼ਿੰਦਰ ਸਿੰਘ ਭੁਪਾਲ)-ਆਪਣੇ ਖੇਤਾਂ 'ਚ ਝੋਨੇ ਦੀ ਪਰਾਲੀ ਨੂੰ ਅੱਗ ਲਗਾ ਕੇ ਡੀ.ਸੀ. ਮੋਗਾ ਦੇ ਹੁਕਮਾਂ ਦੀ ਉਲੰਘਣਾ ਕਰਨ ਿਖ਼ਲਾਫ਼ ਥਾਣਾ ਸਿਟੀ ਮੋਗਾ ਤੇ ਥਾਣਾ ਸਦਰ ਮੋਗਾ ਵਿਖੇ 88 ਕਿਸਾਨਾਂ ਿਖ਼ਲਾਫ਼ ਤਿੰਨ ਮੁਕੱਦਮੇ ਦਰਜ ਕੀਤੇ ਜਾਣ ਦੀ ਖ਼ਬਰ ਹੈ ...

ਪੂਰੀ ਖ਼ਬਰ »

ਬਾਪ-ਬੇਟੇ ਨੂੰ ਦਰੜਨ ਵਾਲੇ ਕਾਰ ਚਾਲਕ ਿਖ਼ਲਾਫ਼ ਮੁਕੱਦਮਾ ਦਰਜ

ਮੋਗਾ, 14 ਨਵੰਬਰ (ਗੁਰਤੇਜ ਸਿੰਘ)-ਬੀਤੀ ਦੇਰ ਸ਼ਾਮ ਮੋਗਾ ਬਰਨਾਲਾ ਮੁੱਖ ਮਾਰਗ 'ਤੇ ਪੈਂਦੇ ਪਿੰਡ ਡਾਲਾ ਵਿਖੇ ਇਕ ਤੇਜ਼ ਰਫ਼ਤਾਰ ਆਈ.-20 ਕਾਰ ਚਾਲਕ ਵਲੋਂ ਤੇਜ਼ ਰਫ਼ਤਾਰ ਕਾਰ ਚਲਾਉਂਦੇ ਇਕ ਬਾਪ ਬੇਟੇ ਦੀ ਜਾਨ ਲੈ ਲਈ | ਜਾਣਕਾਰੀ ਮੁਤਾਬਿਕ ਪਿੰਡ ਡਾਲਾ ਨਿਵਾਸੀ ਧੰਨਾ ...

ਪੂਰੀ ਖ਼ਬਰ »

ਸ਼ਰਾਬ ਸਮੇਤ ਇਕ ਵਿਅਕਤੀ ਕਾਬੂ

ਬਾਘਾ ਪੁਰਾਣਾ, 14 ਨਵੰਬਰ (ਬਲਰਾਜ ਸਿੰਗਲਾ)-ਐਕਸਾਈਜ਼ ਵਿਭਾਗ ਦੀ ਪੁਲਿਸ ਦੀ ਟੀਮ ਵਲੋਂ ਪੰਜਾਬ ਅਤੇ ਹਰਿਆਣੇ ਦੀ ਸ਼ਰਾਬ ਸਮੇਤ ਇਕ ਵਿਅਕਤੀ ਕਾਬੂ ਕਰਨ ਦਾ ਸਮਾਚਾਰ ਮਿਲਿਆ ਹੈ | ਮਿਲੀ ਜਾਣਕਾਰੀ ਮੁਤਾਬਿਕ ਐਕਸਾਈਜ਼ ਵਿਭਾਗ ਦੇ ਇੰਸਪੈਕਟਰ ਬਲਕਰਨ ਸਿੰਘ ਸਮੇਤ ਹੌਲਦਾਰ ...

ਪੂਰੀ ਖ਼ਬਰ »

ਅਜੀਤਵਾਲ ਵਿਖੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਰਾਤਰੀ ਦੀਵਾਨ ਸਜਾਏ

ਅਜੀਤਵਾਲ, 14 ਨਵੰਬਰ (ਹਰਦੇਵ ਸਿੰਘ ਮਾਨ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਨਿਰਮਲ ਆਸ਼ਰਮ ਡੇਰਾ ਸਮਾਧਾਂ ਵਿਖੇ ਕਰਵਾਏ ਗੁਰਮਤਿ ਸਮਾਗਮ ਦੌਰਾਨ ਸ੍ਰੀ ਗੁਰੂ ਗ੍ਰੰਥ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਮਾਨ ਦੀ ਮੀਟਿੰਗ

ਕੋਟ ਈਸੇ ਖਾਂ, 14 ਨਵੰਬਰ (ਨਿਰਮਲ ਸਿੰਘ ਕਾਲੜਾ)-ਭਾਰਤੀ ਕਿਸਾਨ ਯੂਨੀਅਨ ਮਾਨ ਦੀ ਮੀਟਿੰਗ ਪਰਾਲੀ ਨੂੰ ਅੱਗ ਲਗਾਉਣ ਸਬੰਧੀ ਹੋਈ | ਇਸ ਸਮੇਂ ਸੂਬਾ ਸਕੱਤਰ ਬਲਵਿੰਦਰ ਸਿੰਘ ਬਹਿਰਾਮਕੇ, ਸਾਰਜ ਸਿੰਘ ਸਿੱਧੂ ਪ੍ਰਚਾਰ ਸਕੱਤਰ, ਇਕਬਾਲ ਸਿੰਘ ਮੀਤ ਪ੍ਰਧਾਨ, ਸਵਰਨ ਸਿੰਘ ...

ਪੂਰੀ ਖ਼ਬਰ »

ਚੋਰ ਗੁਰਦੁਆਰਾ ਸਾਹਿਬ 'ਚੋਂ ਗੋਲਕ ਚੁੱਕ ਕੇ ਫ਼ਰਾਰ

ਕੋਟ ਈਸੇ ਖਾਂ, 14 ਨਵੰਬਰ (ਨਿਰਮਲ ਸਿੰਘ ਕਾਲੜਾ)-ਬਾਬਾ ਬਚਿੱਤਰ ਸਿੰਘ ਧਰਮਕੋਟ ਰੋਡ ਕੋਟ ਈਸੇ ਖਾਂ ਵਿਖੇ ਸਥਿਤ ਗੁਰਦੁਆਰਾ ਸਾਹਿਬ ਵਿਖੇ ਬੀਤੀ ਰਾਤ ਚੋਰਾਂ ਵਲੋਂ ਗਰੂ ਕੀ ਗੋਲਕ ਚੋਰੀ ਕਰ ਲੈਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਗੁਰਦੁਆਰਾ ਸਾਹਿਬ ਜੀ ਦੇ ਗ੍ਰੰਥੀ ...

ਪੂਰੀ ਖ਼ਬਰ »

ਸੰਤ ਹਰਵਿੰਦਰ ਸਿੰਘ ਖ਼ਾਲਸਾ ਨਾਲ ਦੁੱਖ ਦਾ ਪ੍ਰਗਟਾਵਾ

ਅਜੀਤਵਾਲ, 14 ਨਵੰਬਰ (ਹਰਦੇਵ ਸਿੰਘ ਮਾਨ)-ਉੱਘੀ ਧਾਰਮਿਕ ਸ਼ਖ਼ਸੀਅਤ ਸੰਤ ਹਰਵਿੰਦਰ ਸਿੰਘ ਖ਼ਾਲਸਾ ਰੌਲੀ ਵਾਲਿਆਂ ਦੇ ਦਾਦਾ ਬਾਪੂ ਦਰਸ਼ਨ ਸਿੰਘ ਪਿਛਲੇ ਦਿਨੀਂ ਸਵਰਗਵਾਸ ਹੋ ਗਏ ਸਨ | ਇਸ ਦੁੱਖ ਦੀ ਘੜੀ ਵਿਚ ਉੱਘੀਆਂ ਧਾਰਮਿਕ ਸ਼ਖ਼ਸੀਅਤਾਂ ਜਿੰਨਾਂ ਵਿਚ ਸੰਤ ਜਗਜੀਤ ...

ਪੂਰੀ ਖ਼ਬਰ »

ਭਾਈ ਸੋਹਣ ਸਿੰਘ ਖ਼ਾਲਸਾ ਦੀ ਕੈਸਿਟ 'ਬਾਬਾ ਨਾਨਕਾ' ਕੈਸਿਟ ਰਿਲੀਜ਼

ਮੋਗਾ, 14 ਨਵੰਬਰ (ਸ਼ਿੰਦਰ ਸਿੰਘ ਭੁਪਾਲ)-ਗੁਰਦੁਆਰਾ ਸ੍ਰੀ ਨਾਮਦੇਵ ਭਵਨ ਅਕਾਲਸਰ ਰੋਡ ਮੋਗਾ ਵਿਖੇ ਮੁੱਖ ਸੇਵਾਦਾਰ ਭਾਈ ਕੁਲਦੀਪ ਸਿੰਘ ਬੱਸੀਆਂ ਦੀ ਰਹਿਨੁਮਾਈ ਹੇਠ ਮਨਾਏ ਧਾਰਮਿਕ ਸਮਾਗਮ ਸਮੇਂ ਕੀਰਤਨੀਏ ਭਾਈ ਸੋਹਣ ਸਿੰਘ ਖ਼ਾਲਸਾ ਦੀ ਧਾਰਮਿਕ ਕੈਸਿਡ ਬਾਬਾ ...

ਪੂਰੀ ਖ਼ਬਰ »

ਐਸ.ਡੀ.ਐਮ. ਵਲੋਂ ਵੱਖ-ਵੱਖ ਵਿਭਾਗਾਂ ਨਾਲ ਅਹਿਮ ਮੀਟਿੰਗ

ਬਾਘਾ ਪੁਰਾਣਾ, 14 ਨਵੰਬਰ (ਬਲਰਾਜ ਸਿੰਗਲਾ)-ਝੋਨੇ ਦੀ ਕਟਾਈ ਉਪਰੰਤ ਪਰਾਲੀ ਨੂੰ ਅੱਗਾਂ ਨਾ ਲਗਾਉਣ ਵਾਲੇ ਕਿਸਾਨਾਂ ਨੂੰ ਸਰਕਾਰ ਵਲੋਂ ਮੁਆਵਜ਼ਾ ਦੇਣ ਸਬੰਧੀ ਸੂਚੀਆਂ ਤਿਆਰ ਕਰਵਾਉਣ ਲਈ ਐਸ.ਡੀ.ਐਮ. ਸਵਰਨਜੀਤ ਕੌਰ ਵਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੇ ...

ਪੂਰੀ ਖ਼ਬਰ »

ਵਾਤਾਵਰਨ ਦੀ ਸ਼ੁੱਧਤਾ ਲਈ ਜਾਗਰੂਕਤਾ ਸਮਾਗਮ ਕਰਵਾਇਆ

ਠੱਠੀ ਭਾਈ, 14 ਨਵੰਬਰ (ਜਗਰੂਪ ਸਿੰਘ ਮਠਾੜੂ)-ਪਾਬੰਦੀਆਂ ਦੇ ਬਾਵਜੂਦ ਕਿਸਾਨਾਂ ਵਲੋਂ ਸਾੜੀ ਜਾ ਰਹੀ ਝੋਨੇ ਦੀ ਪਰਾਲੀ ਦੇ ਜ਼ਹਿਰੀਲੇ ਧੂੰਏਾ ਨਾਲ ਪਲੀਤ ਹੋ ਚੁੱਕੇ ਵਾਤਾਵਰਣ ਦੀ ਸ਼ੁੱਧਤਾ ਲਈ ਬੱਚਿਆਂ ਨੂੰ ਜਾਗਰੂਕ ਕਰਨ ਲਈ ਸਵਾਮੀ ਵਿਵੇਕਾਨੰਦ ਪਬਲਿਕ ਸਕੂਲ ਮੌੜ ...

ਪੂਰੀ ਖ਼ਬਰ »

ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ

ਮੋਗਾ, 14 ਨਵੰਬਰ (ਸ਼ਿੰਦਰ ਸਿੰਘ ਭੁਪਾਲ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਮੋਗਾ ਦੀ ਮਹੀਨਾਵਾਰ ਮੀਟਿੰਗ ਅੰਬੇਡਕਰ ਭਵਨ ਮੋਗਾ ਵਿਖੇ ਭਜਨ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਹੋਈ | ਸਭ ਤੋਂ ਪਹਿਲਾਂ ਵਿੱਛੜੇ ਪੈਨਸ਼ਨਰਾਂ ਤੇ ਟਰੇਡ ਯੂਨੀਅਨ ਆਗੂਆਂ ਗੁਰਦਾਸ ...

ਪੂਰੀ ਖ਼ਬਰ »

ਸਬ ਜੇਲ੍ਹ 'ਚ ਪ੍ਰਕਾਸ਼ ਪੁਰਬ ਸਬੰਧੀ ਸਮਾਗਮ ਕਰਵਾਇਆ

ਮੋਗਾ, 14 ਨਵੰਬਰ (ਗੁਰਤੇਜ ਸਿੰਘ)-ਏ.ਡੀ.ਜੀ.ਪੀ ਜੇਲ੍ਹਾਂ ਪ੍ਰਵੀਨ ਸਿਨਹਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪਹਿਲੇ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਦਿਹਾੜਾ ਸਬ-ਜੇਲ੍ਹ ਮੋਗਾ ਵਿਖੇ ਜੇਲ੍ਹ ਸੁਪਰਡੈਂਟ ਪਰਮਜੀਤ ਸਿੰਘ ਸਿੱਧੂ ਦੀ ਅਗਵਾਈ ...

ਪੂਰੀ ਖ਼ਬਰ »

ਐਸ. ਐਮ. ਡੀ. ਸਕੂਲ 'ਚ ਪ੍ਰਕਾਸ਼ ਪੁਰਬ ਮਨਾਇਆ

ਸਮਾਲਸਰ, 14 ਨਵੰਬਰ (ਕਿਰਨਦੀਪ ਸਿੰਘ ਬੰਬੀਹਾ)-ਸੰਤ ਮੋਹਨ ਦਾਸ ਵਿਦਿਅਕ ਸੰਸਥਾਵਾਂ ਅਧੀਨ ਚੱਲ ਰਹੀ ਸੰਸਥਾ ਐਸ. ਐਮ. ਡੀ. ਵਰਲਡ ਸਕੂਲ ਕੋਟ ਸੁਖੀਆ ਵਿਚ ਸੰਸਥਾ ਦੇ ਚੇਅਰਮੈਨ ਰਾਜ ਥਾਪਰ ਦੀ ਰਹਿਨੁਮਾਈ ਅਤੇ ਪਿ੍ੰਸੀਪਲ ਮੀਨਾਕਸ਼ੀ ਕਪੂਰ ਦੇ ਦਿਸ਼ਾ ਨਿਰਦੇਸ਼ਾਂ ਹੇਠ ...

ਪੂਰੀ ਖ਼ਬਰ »

ਨੈਸਲੇ ਵਲੋਂ ਜਾਗਰੂਕਤਾ ਕੈਂਪ

ਕਿਸ਼ਨਪੁਰਾ ਕਲਾਂ, 14 ਨਵੰਬਰ (ਅਮੋਲਕ ਸਿੰਘ ਕਲਸੀ)-ਅੱਜ ਕਸਬਾ ਕਿਸ਼ਨਪੁਰਾ ਕਲਾਂ ਵਿਖੇ ਚਰਨਜੀਤ ਸਿੰਘ ਭਿੰਦਾ ਨੈਸਲੇ ਡੇਅਰੀਵਾਲਾ ਦੇ ਉਦਮ ਸਦਕਾ ਪਿੰਡ ਵਾਸੀਆਂ ਲਈ ਇਕ ਵਿਸ਼ੇਸ਼ ਨੈਸਲੇ ਮੋਗਾ ਡੇਅਰੀ ਵਲੋਂ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਕੈਂਪ ਵਿਚ ਡਾ. ...

ਪੂਰੀ ਖ਼ਬਰ »

ਵੱਖ-ਵੱਖ ਸਕੂਲਾਂ 'ਚ ਬਾਲ ਦਿਵਸ ਮਨਾਇਆ

ਐਸ. ਐਮ. ਡੀ. ਕਿੰਡਰ ਗਾਰਡਨ 'ਚ ਬਾਲ ਦਿਵਸ ਮਨਾਇਆ ਸਮਾਲਸਰ, 14 ਨਵੰਬਰ (ਕਿਰਨਦੀਪ ਸਿੰਘ ਬੰਬੀਹਾ)-ਸੰਤ ਮੋਹਨ ਦਾਸ ਵਿਦਿਅਕ ਸੰਸਥਾਵਾਂ ਅਧੀਨ ਚੱਲ ਰਹੀ ਸੰਸਥਾ ਐਸ ਐਮ. ਡੀ. ਕਿੰਡਰ ਗਾਰਡਨ ਕੋਟ ਸੁਖੀਆ ਵਿਖੇ ਬਾਲ ਦਿਵਸ ਸੰਸਥਾ ਦੇ ਸੰਚਾਲਕ ਮੈਡਮ ਮੇਘਾ ਥਾਪਰ ਦੀ ਦੇਖ ਰੇਖ ...

ਪੂਰੀ ਖ਼ਬਰ »

ਕੱਲ੍ਹ ਨੂੰ ਸਰਾਭੇ ਦੇ ਸ਼ਹੀਦੀ ਦਿਹਾੜੇ 'ਤੇ ਹੁੰਮਹੁਮਾ ਕੇ ਪੁੱਜੋ

ਕੋਟ ਈਸੇ ਖਾਂ, 14 ਨਵੰਬਰ (ਨਿਰਮਲ ਸਿੰਘ ਕਾਲੜਾ)-16 ਨਵੰਬਰ ਦਿਨ ਸਨਿਚਰਵਾਰ ਸ਼ਹੀਦ ਕਰਤਾਰ ਸਰਾਭਾ ਦੇ ਸ਼ਹੀਦੀ ਦਿਨ 'ਤੇ ਪੰਜਾਬੀ ਭਵਨ ਵਿਚ ਹੋ ਰਹੀ ਡੀ.ਵਾਈ.ਐਫ. ਆਈ. ਦੇ ਕਨਵੈੱਨਸ਼ਨ ਵਿਚ ਮੋਗਾ ਜ਼ਿਲ੍ਹੇ ਤੋਂ ਸੈਂਕੜੇ ਸਾਥੀ ਇਸ 'ਚ ਹਿੱਸਾ ਲੈਣਗੇ | ਇਹ ਪ੍ਰਗਟਾਵਾ ...

ਪੂਰੀ ਖ਼ਬਰ »

ਬਲੂਮਿੰਗ ਬਡਜ਼ ਸਕੂਲ ਮੋਗਾ ਵਿਚ ਬਾਲ ਦਿਵਸ ਮਨਾਇਆ

ਮੋਗਾ, 14 ਨਵੰਬਰ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਵਿਚ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ, ਚੇਅਰਪਰਸਨ ਕਮਲ ਸੈਣੀ ਦੀ ਅਗਵਾਈ ਹੇਠ ਬਾਲ ਦਿਵਸ ਮਨਾਇਆ ਗਿਆ | ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਤ ਜਵਾਹਰ ...

ਪੂਰੀ ਖ਼ਬਰ »

ਕੈਂਬਰਿਜ ਇੰਟਰਨੈਸ਼ਨਲ ਸਕੂਲ 'ਚ ਵਿਸ਼ਵ ਸ਼ੂਗਰ ਚੇਤਨਾ ਦਿਵਸ ਮਨਾਇਆ

ਮੋਗਾ, 14 ਨਵੰਬਰ (ਸੁਰਿੰਦਰਪਾਲ ਸਿੰਘ)-ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿਚ ਵਿਸ਼ਵ ਸ਼ੂਗਰ ਚੇਤਨਾ ਦਿਵਸ ਮੌਕੇ ਡਾ. ਅੰਮਿ੍ਤਪਾਲ ਸਿੰਘ ਸੋਢੀ ਵਲੋਂ ਵਿਸ਼ੇਸ਼ ਸ਼ੂਗਰ ਚੇਤਨਾ ਸੈਮੀਨਾਰ ਲਗਾਇਆ ਗਿਆ | ਡਾ. ਅੰਮਿ੍ਤਪਾਲ ਸਿੰਘ ਸੋਢੀ ਸ਼ੂਗਰ ਰੋਗ ਦੇ ਕਾਰਨ, ਬਚਾਅ ਤੇ ...

ਪੂਰੀ ਖ਼ਬਰ »

ਸ੍ਰੀ ਤਖ਼ਤੂਪੁਰਾ ਸਾਹਿਬ ਵਿਖੇ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਨਿਹਾਲ ਸਿੰਘ ਵਾਲਾ, 14 ਨਵੰਬਰ (ਸੁਖਦੇਵ ਸਿੰਘ ਖ਼ਾਲਸਾ, ਪਲਵਿੰਦਰ ਸਿੰਘ ਟਿਵਾਣਾ)-ਮਾਲਵੇ ਦੀ ਤਿੰਨ ਪਾਤਸ਼ਾਹੀਆਂ ਦੀ ਚਰਨ ਛੋਹ ਪ੍ਰਾਪਤ ਧਰਤੀ ਇਤਿਹਾਸਕ ਪਿੰਡ ਤਖ਼ਤੂਪੁਰਾ ਸਾਹਿਬ ਦੇ ਗੁਰਦੁਆਰਾ ਨਾਨਕਸਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ...

ਪੂਰੀ ਖ਼ਬਰ »

ਕੁੱਟਮਾਰ ਕਰਨ ਿਖ਼ਲਾਫ਼ ਔਰਤ ਸਮੇਤ ਪੰਜ ਨਾਮਜ਼ਦ

ਮੋਗਾ, 14 ਨਵੰਬਰ (ਸ਼ਿੰਦਰ ਸਿੰਘ ਭੁਪਾਲ)-ਉਪਕਾਰ ਸਿੰਘ ਪੁੱਤਰ ਸੁਰਜੀਤ ਸਿੰਘ ਤੇ ਉਸ ਦੇ ਭਰਾ ਹਰਜੀਤ ਸਿੰਘ ਵਾਸੀ ਮੁਹੱਲਾ ਵਿੱਦਿਆ ਰਤਨ ਸੂਦ ਮੋਗਾ ਦੀ 11 ਨਵੰਬਰ ਨੂੰ ਸ਼ਾਮ 5:30 ਵਜੇ ਦੇ ਕਰੀਬ ਗੁਰਪ੍ਰੀਤ ਸਿੰਘ ਉਰਫ਼ ਲੱਕੀ ਪੁੱਤਰ ਅਜੀਤ ਸਿੰਘ, ਗੁਰਜੀਤ ਸਿੰਘ ਉਰਫ਼ ...

ਪੂਰੀ ਖ਼ਬਰ »

ਕੈਨੇਡਾ ਭੇਜਣ ਲਈ 8 ਲੱਖ ਰੁਪਏ ਤੋਂ ਵੱਧ ਦੀ ਠੱਗੀ ਦਾ ਮੁਕੱਦਮਾ ਦਰਜ, ਤਿੰਨ ਨਾਮਜ਼ਦ

ਮੋਗਾ, 14 ਨਵੰਬਰ (ਸ਼ਿੰਦਰ ਸਿੰਘ ਭੁਪਾਲ)-ਜਗਦੀਸ਼ ਜੋਸ਼ੀ ਪੁੱਤਰ ਕਰਮ ਚੰਦ ਵਾਸੀ ਡਰੋਲੀ ਭਾਈ ਥਾਣਾ ਸਦਰ ਮੋਗਾ ਦੀ ਸ਼ਿਕਾਇਤ ਦੀ ਪੜਤਾਲ ਜ਼ਿਲ•ਾ ਪੁਲਿਸ ਮੁਖੀ ਮੋਗਾ ਦੇ ਨਿਰਦੇਸ਼ਾਂ ਤਹਿਤ ਉਪ ਕਪਤਾਨ ਪੁਲਿਸ ਇਨਵੈਸਟੀਗੇਸ਼ਨ ਮੋਗਾ ਵਲੋਂ ਕੀਤੀ ਗਈ ਤੇ ਇਸ ਰਿਪੋਰਟ ...

ਪੂਰੀ ਖ਼ਬਰ »

ਪਿੰਡ ਬੰਬੀਹਾ ਭਾਈ ਵਿਖੇ ਇਕੋ ਰਾਤ 'ਚ ਤਿੰਨ ਟਰਾਂਸਫ਼ਾਰਮਰ ਚੋਰੀ

ਸਮਾਲਸਰ, 14 ਨਵੰਬਰ (ਕਿਰਨਦੀਪ ਸਿੰਘ ਬੰਬੀਹਾ)-ਇੱਥੋਂ ਨੇੜਲੇ ਪਿੰਡ ਬੰਬੀਹਾ ਭਾਈ ਵਿਖੇ ਇੱਕੋ ਰਾਤ ਤਿੰਨ ਟਰਾਂਸਫ਼ਾਰਮਰ ਚੋਰੀ ਹੋਣ ਦਾ ਸਮਾਚਾਰ ਹੈ | ਇਸ ਸਬੰਧੀ ਪਿੰਡ ਬੰਬੀਹਾ ਭਾਈ ਦੇ ਰਿਟਾਇਰਡ ਮਾਸਟਰ ਹਰਮੇਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਗਮੋਹਨ ...

ਪੂਰੀ ਖ਼ਬਰ »

ਪੌੜੀ ਤੋਂ ਡਿੱਗਣ ਕਾਰਨ ਜ਼ਖ਼ਮੀ ਵਿਅਕਤੀ ਨੇ ਦਮ ਤੋੜਿਆ

ਮੋਗਾ, 14 ਨਵੰਬਰ (ਗੁਰਤੇਜ ਸਿੰਘ)-ਬੀਤੇ ਦਿਨੀਂ ਦੂਜੀ ਮੰਜ਼ਿਲ ਤੋਂ ਕੱਪੜੇ ਲਾਹ ਰਿਹਾ 30 ਸਾਲਾ ਵਿਅਕਤੀ ਜੋ ਕਿ ਪੌੜੀਆਂ ਤੋਂ ਡਿੱਗ ਕੇ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ ਸੀ | ਉਸ ਨੇ ਜ਼ਖ਼ਮਾਂ ਦੀ ਤਾਬ ਨਾ ਝੱਲਦੇ ਹੋਏ ਬੀਤੇ ਦਿਨ ਦਮ ਤੋੜ ਦਿੱਤਾ | ਜਾਣਕਾਰੀ ਮੁਤਾਬਿਕ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX