ਤਾਜਾ ਖ਼ਬਰਾਂ


ਕਬੱਡੀ ਕੱਪ : ਦੂਜੇ ਸੈਮੀ ਫਾਈਨਲ 'ਚ ਭਾਰਤ ਨੇ ਯੂ. ਐੱਸ. ਏ. ਨੂੰ ਹਰਾ ਕੇ ਫਾਈਨਲ 'ਚ ਬਣਾਈ ਥਾਂ
. . .  10 minutes ago
ਔਰਤਾਂ ਪ੍ਰਤੀ ਵਧਦੇ ਅਪਰਾਧਾਂ ਦੇ ਮੱਦੇਨਜ਼ਰ ਆਪਣਾ ਜਨਮ ਦਿਨ ਨਹੀਂ ਮਨਾਉਣਗੇ ਸੋਨੀਆ ਗਾਂਧੀ
. . .  16 minutes ago
ਨਵੀਂ ਦਿੱਲੀ, 8 ਦਸੰਬਰ- ਦੇਸ਼ ਭਰ 'ਚ ਔਰਤਾਂ ਪ੍ਰਤੀ ਵਧਦੇ ਅਪਰਾਧਾਂ ਦੇ ਮੱਦੇਨਜ਼ਰ ਕਾਂਗਰਸ ਦੇ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ...
ਵਿਅਕਤੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  25 minutes ago
ਗੁਰੂਹਰਸਹਾਏ, 8 ਦਸੰਬਰ (ਹਰਚਰਨ ਸਿੰਘ ਸੰਧੂ)- ਪਿੰਡ ਕੜਮਾ ਦੇ ਇੱਕ ਵਿਅਕਤੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕੀਤੇ ਜਾਣ ਖ਼ਬਰ ਪ੍ਰਾਪਤ ਹੋਈ ਹੈ। ਮ੍ਰਿਤਕ ਦੀ ਪਹਿਚਾਣ 40 ਸਾਲਾ ਰਿੰਕੂ...
ਦਿੱਲੀ : ਅੱਗ ਲੱਗਣ ਵਾਲੀ ਇਮਾਰਤ 'ਚ ਇੱਕ ਵੀ ਫਾਇਰ ਸੇਫ਼ਟੀ ਉਪਕਰਨ ਨਹੀਂ ਸੀ
. . .  51 minutes ago
ਨਵੀਂ ਦਿੱਲੀ, 8 ਦਸੰਬਰ- ਦਿੱਲੀ ਫਾਇਰ ਸਰਵਿਸ (ਡੀ. ਐੱਫ. ਐੱਸ.) ਦੇ ਚੀਫ਼ ਫਾਇਰ ਅਫ਼ਸਰ ਅਤੁਲ ਗਰਗ ਨੇ ਅਨਾਜ ਮੰਡੀ ਇਲਾਕੇ 'ਚ ਅੱਜ ਸਵੇਰੇ ਵਾਪਰੀ ਅੱਗ ਲੱਗਣ ਦੀ ਘਟਨਾ 'ਤੇ ਕਿਹਾ ਕਿ...
ਦਿੱਲੀ ਅਗਨੀਕਾਂਡ 'ਚ ਮਾਰੇ ਗਏ ਬਿਹਾਰ ਦੇ ਲੋਕਾਂ ਦੇ ਪਰਿਵਾਰਾਂ ਲਈ ਨਿਤਿਸ਼ ਵਲੋਂ ਮੁਆਵਜ਼ੇ ਦਾ ਐਲਾਨ
. . .  about 1 hour ago
ਪਟਨਾ, 8 ਦਸੰਬਰ- ਰਾਜਧਾਨੀ ਦਿੱਲੀ 'ਚ ਇੱਕ ਫੈਕਟਰੀ 'ਚ ਲੱਗੀ ਅੱਗ ਕਾਰਨ ਮਾਰੇ ਗਏ ਬਿਹਾਰ ਦੇ ਲੋਕਾਂ ਦੇ ਪਰਿਵਾਰਾਂ ਲਈ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਮੁਆਵਜ਼ੇ ਦਾ ਐਲਾਨ...
ਦਿੱਲੀ ਅਗਨੀਕਾਂਡ ਦੀ ਜਾਂਚ ਹੋਣੀ ਚਾਹੀਦੀ ਹੈ- ਗੌਤਮ ਗੰਭੀਰ
. . .  about 1 hour ago
ਨਵੀਂ ਦਿੱਲੀ, 8 ਦਸੰਬਰ- ਭਾਜਪਾ ਦੇ ਸੰਸਦ ਮੈਂਬਰ ਗੌਤਮ ਗੰਭੀਰ ਨੇ ਦਿੱਲੀ ਅਗਨੀਕਾਂਡ 'ਤੇ ਕਿਹਾ ਹੈ ਕਿ ਮੈਂ ਇਸ 'ਤੇ ਰਾਜਨੀਤੀ ਨਹੀਂ ਕਰਨਾ ਚਾਹੁੰਦਾ ਹਾਂ। ਉਨ੍ਹਾਂ ਕਿਹਾ ਕਿ...
ਕਬੱਡੀ ਕੱਪ : ਪਹਿਲੇ ਸੈਮੀ ਫਾਈਨਲ ਮੁਕਾਬਲੇ 'ਚ ਕੈਨੇਡਾ ਨੇ ਇੰਗਲੈਂਡ ਨੂੰ ਹਰਾ ਕੇ ਫਾਈਨਲ 'ਚ ਕੀਤਾ ਪ੍ਰਵੇਸ਼
. . .  about 1 hour ago
ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਬੱਡੀ ਕੱਪ ਦੇ ਸੈਮੀ ਫਾਈਨਲ ਮੁਕਾਬਲੇ ਸ਼ੁਰੂ
. . .  about 1 hour ago
ਸ੍ਰੀ ਅਨੰਦਪੁਰ ਸਾਹਿਬ, 8 ਦਸੰਬਰ (ਨਿੱਕੂਵਾਲ, ਕਰਨੈਲ ਸਿੰਘ)- ਖ਼ਾਲਸਾ ਪੰਥ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਦੇ ਇਤਿਹਾਸਕ ਚਰਨ ਗੰਗਾ ਸਟੇਡੀਅਮ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ...
ਨਾਭਾ 'ਚ ਪੁਲਿਸ ਨੇ ਬਰਾਮਦ ਕੀਤੇ ਸਹਿਕਾਰੀ ਬੈਂਕ 'ਚ ਲਾਏ ਪੋਸਤ ਦੇ ਬੂਟੇ
. . .  about 2 hours ago
ਨਾਭਾ, 8 ਦਸੰਬਰ (ਕਰਮਜੀਤ ਸਿੰਘ)- ਕੈਪਟਨ ਸਰਕਾਰ ਨੇ ਨਸ਼ਿਆਂ ਵਿਰੁੱਧ ਸਖ਼ਤ ਮੁਹਿੰਮ ਵਿੱਢੀ ਹੋਈ ਹੈ ਪਰ ਇਸ ਸਭ ਤੋਂ ਬੇਖ਼ੌਫ਼ ਕਰਮਚਾਰੀ ਪੰਜਾਬ ਸਰਕਾਰ ਦੇ ਅਦਾਰਿਆਂ 'ਚ...
ਦਿੱਲੀ ਅਗਨੀਕਾਂਡ ਦੇ ਪੀੜਤਾਂ ਲਈ ਪੀ. ਐੱਮ. ਓ. ਵਲੋਂ ਮੁਆਵਜ਼ੇ ਦਾ ਐਲਾਨ
. . .  about 2 hours ago
ਨਵੀਂ ਦਿੱਲੀ, 8 ਦਸੰਬਰ- ਪ੍ਰਧਾਨ ਮੰਤਰੀ ਦਫ਼ਤਰ (ਪੀ. ਐੱਮ. ਓ.) ਵਲੋਂ ਦਿੱਲੀ ਅਗਨੀਕਾਂਡ ਦੇ ਮ੍ਰਿਤਕਾਂ ਦੇ ਪਰਿਵਾਰਾਂ ਅਤੇ ਜ਼ਖ਼ਮੀਆਂ ਲਈ ਮੁਆਵਜ਼ੇ ਦਾ ਐਲਾਨ ਕੀਤਾ ਗਿਆ ਹੈ। ਪੀ. ਐੱਮ. ਓ. ਵਲੋਂ ਜਾਰੀ ਬਿਆਨ...
ਅੱਗ ਹਾਦਸੇ 'ਚ ਜ਼ਖ਼ਮੀ ਹੋਏ ਲੋਕਾਂ ਦਾ ਹਾਲ ਜਾਣਨ ਲਈ ਹਸਪਤਾਲ 'ਚ ਪਹੁੰਚੇ ਕੇਜਰੀਵਾਲ
. . .  about 2 hours ago
ਨਵੀਂ ਦਿੱਲੀ, 8 ਦਸੰਬਰ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਨਾਜ ਮੰਡੀ ਇਲਾਕੇ 'ਚ ਫੈਕਟਰੀ 'ਚ ਅੱਗ ਲੱਗਣ ਕਾਰਨ ਜ਼ਖ਼ਮੀ ਹੋਏ ਲੋਕਾਂ ਦਾ ਹਾਲ ਜਾਣਨ ਲਈ ਲੋਕ ਨਾਇਕ ਹਸਪਤਾਲ...
ਅਕਾਲੀ ਆਗੂਆਂ ਨੇ ਗੁ. ਹਾਜੀਰਤਨ ਸਾਹਿਬ ਵਿਖੇ ਅਰਦਾਸ ਕਰਕੇ ਮਨਾਇਆ ਸ. ਪ੍ਰਕਾਸ਼ ਸਿੰਘ ਬਾਦਲ ਦਾ ਜਨਮ ਦਿਨ
. . .  about 3 hours ago
ਬਠਿੰਡਾ, 8 ਦਸੰਬਰ (ਨਾਇਬ ਸਿੱਧੂ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਸਰਪ੍ਰਸਤ ਸ. ਪ੍ਰਕਾਸ਼ ਸਿੰਘ ਬਾਦਲ ਦਾ ਅੱਜ 93ਵਾਂ ਜਨਮ ਦਿਨ ਪਾਰਟੀ ਦੀ ਬਠਿੰਡਾ ਲੀਡਰਸ਼ਿਪ ਵਲੋਂ ਗੁਰਦੁਆਰਾ ਸਾਹਿਬ ਹਾਜੀਰਤਨ...
ਦਿੱਲੀ ਅੱਗ ਹਾਦਸਾ : ਕੇਜਰੀਵਾਲ ਵਲੋਂ ਮੈਜਿਸਟ੍ਰੇਟ ਜਾਂਚ ਦੇ ਨਿਰਦੇਸ਼, ਮ੍ਰਿਤਕਾਂ ਦੇ ਪਰਿਵਾਰਾਂ ਲਈ ਮੁਆਵਜ਼ੇ ਦਾ ਐਲਾਨ
. . .  about 3 hours ago
ਨਵੀਂ ਦਿੱਲੀ, 8 ਦਸੰਬਰ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਨੇ ਅਨਾਜ ਮੰਡੀ 'ਚ ਫੈਕਟਰੀ 'ਚ ਅੱਗ ਲੱਗਣ ਵਾਲੀ ਥਾਂ ਦਾ ਦੌਰਾ ਕੀਤਾ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ...
ਦਿੱਲੀ ਅਗਨੀਕਾਂਡ 'ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਲਈ ਭਾਜਪਾ ਵਲੋਂ ਮੁਆਵਜ਼ੇ ਦਾ ਐਲਾਨ
. . .  about 3 hours ago
ਨਵੀਂ ਦਿੱਲੀ, 8 ਦਸੰਬਰ- ਉੱਤਰੀ-ਪੂਰਬੀ ਦਿੱਲੀ ਤੋਂ ਭਾਜਪਾ ਦੇ ਸੰਸਦ ਮੈਂਬਰ ਮਨੋਜ ਤਿਵਾੜੀ ਨੇ ਅਨਾਜ ਮੰਡੀ 'ਚ ਅੱਗ ਲੱਗਣ ਵਾਲੀ ਥਾਂ ਦਾ ਦੌਰਾ ਕੀਤਾ। ਇਸ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ...
ਦਿੱਲੀ ਅਗਨੀਕਾਂਡ : ਦਮ ਘੁੱਟਣ ਕਾਰਨ ਹੋਈ ਵਧੇਰੇ ਲੋਕਾਂ ਦੀ ਮੌਤ
. . .  about 4 hours ago
ਨਵੀਂ ਦਿੱਲੀ, 8 ਦਸੰਬਰ- ਰਾਜਧਾਨੀ ਦਿੱਲੀ ਦੀ ਅਨਾਜ ਮੰਡੀ 'ਚ ਫੈਕਟਰੀ 'ਚ ਲੱਗੀ ਅੱਗ ਕਾਰਨ ਜ਼ਖ਼ਮੀ ਹੋਏ ਕਈ ਲੋਕਾਂ ਨੂੰ ਲੋਕ ਨਾਇਕ ਹਸਪਤਾਲ 'ਚ ਦਾਖ਼ਲ ਕਰਾਇਆ ਗਿਆ ਹੈ। ਇਸ ਸੰਬੰਧੀ...
ਦਿੱਲੀ 'ਚ ਹਾਦਸੇ ਵਾਲੀ ਥਾਂ 'ਤੇ ਪਹੁੰਚੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ
. . .  about 4 hours ago
ਦਿੱਲੀ ਅਗਨੀਕਾਂਡ 'ਤੇ ਰਾਹੁਲ ਗਾਂਧੀ ਨੇ ਜਤਾਇਆ ਦੁੱਖ
. . .  about 4 hours ago
ਦਿੱਲੀ ਅਗਨੀਕਾਂਡ 'ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਦੁੱਖ ਦਾ ਪ੍ਰਗਟਾਵਾ
. . .  about 4 hours ago
ਦਿੱਲੀ ਅਗਨੀਕਾਂਡ : ਹਾਦਸੇ ਵਾਲੇ ਥਾਂ 'ਤੇ ਪਹੁੰਚੀ ਐੱਨ. ਡੀ. ਆਰ. ਐੱਫ
. . .  about 5 hours ago
ਦਿੱਲੀ ਅਗਨੀਕਾਂਡ 'ਚ ਮੌਤਾਂ ਦਾ ਅੰਕੜਾ ਵੱਧ ਕੇ ਹੋਇਆ 43
. . .  about 5 hours ago
ਦਿੱਲੀ ਅਗਨੀਕਾਂਡ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਤਾਇਆ ਦੁੱਖ
. . .  about 5 hours ago
ਦਿੱਲੀ ਅਗਨੀਕਾਂਡ 'ਚ ਹੁਣ ਤੱਕ 35 ਲੋਕਾਂ ਦੀ ਮੌਤ
. . .  about 6 hours ago
ਦਿੱਲੀ: ਝਾਂਸੀ ਰੋਡ 'ਤੇ 4 ਮੰਜ਼ਿਲਾਂ ਇਮਾਰਤ ਨੂੰ ਅੱਗ ਲੱਗਣ ਕਾਰਨ 32 ਲੋਕਾਂ ਦੀ ਮੌਤ
. . .  about 6 hours ago
ਚੀਨ 'ਚ ਟਰੱਕ ਪਲਟਣ ਕਾਰਨ ਸੱਤ ਲੋਕਾਂ ਦੀ 7 ਮੌਤ, ਦੋ ਜ਼ਖਮੀ
. . .  about 6 hours ago
ਦਿੱਲੀ : ਰਾਣੀ ਝਾਂਸੀ ਰੋਡ 'ਤੇ ਅਨਾਜ ਮੰਡੀ ਦੇ ਇਕ ਘਰ 'ਚ ਲੱਗੀ ਭਿਆਨਕ ਅੱਗ
. . .  about 7 hours ago
ਅੱਜ ਹੋਵੇਗਾ ਉਨਾਓ ਦੀ 'ਬਹਾਦਰ ਧੀ' ਦਾ ਅੰਤਿਮ ਸਸਕਾਰ
. . .  about 7 hours ago
ਅੱਜ ਦਾ ਵਿਚਾਰ
. . .  about 7 hours ago
ਨਵੀਂ ਦਿੱਲੀ : ਲਾਹੌਰ 'ਚ ਧਮਾਕਾ ਇਕ ਦੀ ਮੌਤ , ਕਈ ਜ਼ਖ਼ਮੀ
. . .  1 day ago
ਨਵੀਂ ਦਿੱਲੀ : ਉਨਾਓ ਪੁੱਜੀ ਜਬਰ ਜਨਾਹ ਪੀੜਤਾ ਦੀ ਮ੍ਰਿਤਕ ਦੇਹ
. . .  1 day ago
ਪਾਵਰ ਕਾਮ ਦੇ ਲਾਈਨਮੈਨ ਦੀ ਕਰੰਟ ਲੱਗਣ ਕਾਰਨ ਮੌਤ
. . .  1 day ago
ਘਿਣਾਉਣੇ ਅਪਰਾਧਾਂ ਲਈ ਬਦਲਿਆ ਜਾਵੇ ਕਾਨੂੰਨ - ਹੈਦਰਾਬਾਦ ਸਮੂਹਿਕ ਜਬਰ ਜਨਾਹ ਪੀੜਤ ਦੀ ਭੈਣ
. . .  1 day ago
ਇਨਸਾਫ਼ ਬਦਲਾ ਬਣ ਜਾਵੇ ਤਾਂ ਆਪਣਾ ਚਰਿੱਤਰ ਗੁਆ ਦਿੰਦਾ ਹੈ- ਚੀਫ਼ ਜਸਟਿਸ
. . .  1 day ago
ਦਿੱਲੀ 'ਚ ਜਬਰ ਜਨਾਹ ਦੀਆਂ ਵਾਰਦਾਤਾਂ ਖਿਲਾਫ ਲੋਕਾਂ ਦਾ ਜੋਰਦਾਰ ਪ੍ਰਦਰਸ਼ਨ, ਪੁਲਿਸ ਨੇ ਮਾਰੀਆਂ ਪਾਣੀ ਦੀਆਂ ਬੁਛਾੜਾਂ
. . .  1 day ago
ਉਨਾਓ ਪੀੜਤਾ ਦੇ ਪਰਿਵਾਰ ਨੂੰ 25 ਲੱਖ ਰੁਪਏ ਦੇ ਮੁਆਵਜ਼ੇ ਦਾ ਐਲਾਨ
. . .  1 day ago
ਸੌਰਵ ਖੁੱਲਰ ਜ਼ਿਲ੍ਹਾ ਯੂਥ ਕਾਂਗਰਸ ਕਪੂਰਥਲਾ ਦੇ ਬਣੇ ਪ੍ਰਧਾਨ
. . .  1 day ago
ਲੁੱਟ ਖੋਹ ਦਾ ਸ਼ਿਕਾਰ ਹੋਈ ਸਕੂਲ ਮੁਖੀ ਦੀ ਹੋਈ ਮੌਤ
. . .  1 day ago
ਗੁਰਸੇਵਕ ਸਿੰਘ ਗੈਵੀ ਲੋਪੋਕੇ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਉਪ ਪ੍ਰਧਾਨ ਬਣੇ
. . .  1 day ago
ਤਰਨਤਾਰਨ : ਯੂਥ ਕਾਂਗਰਸ ਦੀਆਂ ਚੋਣਾਂ 'ਚ ਯੋਧਵੀਰ ਸਿੰਘ ਬਣੇ ਜ਼ਿਲ੍ਹੇ ਦੇ ਵਾਈਸ ਪ੍ਰਧਾਨ
. . .  1 day ago
ਹਲਕਾ ਭੁਲੱਥ ਤੋਂ ਯੂਥ ਕਾਂਗਰਸ ਦੀ ਚੋਣ 'ਚ ਐਡਵੋਕੇਟ ਘੁੰਮਣ 35 ਵੋਟਾਂ ਨਾਲ ਜਿੱਤੇ
. . .  1 day ago
ਯੂਥ ਕਾਂਗਰਸ ਚੋਣਾਂ : ਤੋਸ਼ਿਤ ਮਹਾਜਨ ਬਣੇ ਜ਼ਿਲ੍ਹਾ ਪਠਾਨਕੋਟ ਦੇ ਯੂਥ ਵਿੰਗ ਜ਼ਿਲ੍ਹਾ ਪ੍ਰਧਾਨ
. . .  1 day ago
ਅੱਪਰਬਾਰੀ ਦੁਆਬ ਨਹਿਰ 'ਚੋਂ ਮਿਲੀ ਸਾੜੇ ਗਏ ਡਰੋਨ ਦੀ ਮੋਟਰ
. . .  1 day ago
ਬਲਵੀਰ ਸਿੰਘ ਢਿੱਲੋਂ ਨੇ ਯੂਥ ਕਾਂਗਰਸ ਪ੍ਰਧਾਨ ਹਲਕਾ ਗੜ੍ਹਸ਼ੰਕਰ ਦੀ ਚੋਣ ਜਿੱਤੀ
. . .  about 1 hour ago
ਯੂਥ ਕਾਂਗਰਸ ਦੀਆਂ ਚੋਣਾਂ 'ਚ ਸੰਗਰੂਰ ਜ਼ਿਲ੍ਹੇ 'ਚ ਬਾਜਵਾ ਅਤੇ ਹਲਕੇ 'ਚ ਕਾਂਗੜਾ ਪਰਿਵਾਰ ਪਿਆ ਭਾਰੂ
. . .  about 1 hour ago
ਯੂਥ ਕਾਂਗਰਸ ਚੋਣਾਂ : ਗੁਰੂਹਰਸਹਾਏ ਤੋਂ ਤੀਜੀ ਵਾਰ ਹਲਕਾ ਪ੍ਰਧਾਨ ਬਣੇ ਵਿੱਕੀ ਸਿੱਧੂ
. . .  about 1 hour ago
ਬੰਦੂਕ ਦੀ ਨੋਕ 'ਤੇ ਬੈਂਕ 'ਚੋਂ ਲੱਖਾਂ ਦੀ ਨਕਦੀ ਲੁੱਟ ਕੇ ਫ਼ਰਾਰ ਹੋਏ ਲੁਟੇਰੇ
. . .  about 1 hour ago
ਬਲਜੀਤ ਸਿੰਘ ਪਾਹੜਾ ਬਣੇ ਗੁਰਦਾਸਪੁਰ ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ
. . .  0 minutes ago
ਅਮਿਤ ਤਿਵਾੜੀ ਖੰਨਾ ਜ਼ਿਲ੍ਹਾ ਅਤੇ ਅੰਕਿਤ ਸ਼ਰਮਾ ਖੰਨਾ ਵਿਧਾਨ ਸਭਾ ਯੂਥ ਕਾਂਗਰਸ ਦੇ ਪ੍ਰਧਾਨ ਬਣੇ
. . .  14 minutes ago
ਫ਼ਰੀਦਕੋਟ ਵਿਖੇ ਜਿਨਸੀ ਸ਼ੋਸ਼ਣ ਦੀ ਪੀੜਤ ਮਹਿਲਾ ਡਾਕਟਰ 'ਤੇ ਪੁਲਿਸ ਨੇ ਵਰ੍ਹਾਈਆਂ ਡਾਂਗਾਂ, ਜ਼ਖ਼ਮੀ
. . .  41 minutes ago
ਵਧੀਆਂ ਕੀਮਤਾਂ ਨੂੰ ਲੈ ਕੇ 'ਆਪ' ਵਲੋਂ ਗਲਾਂ 'ਚ ਪਿਆਜ਼ਾਂ ਦੇ ਹਾਰ ਪਾ ਕੇ ਪ੍ਰਦਰਸ਼ਨ
. . .  47 minutes ago
ਗੰਭੀਰ ਰੂਪ 'ਚ ਸੜਨ ਕਾਰਨ ਹੋਈ ਉਨਾਓ ਜਬਰ ਜਨਾਹ ਪੀੜਤਾ ਦੀ ਮੌਤ- ਸਫਦਰਜੰਗ ਹਸਪਤਾਲ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 30 ਕੱਤਕ ਸੰਮਤ 551
ਿਵਚਾਰ ਪ੍ਰਵਾਹ: ਨੈਤਿਕਤਾ ਸਾਡੇ ਸਾਰਿਆਂ ਲਈ ਸਰਵੋਤਮ ਅਹਿਮੀਅਤ ਰੱਖਦੀ ਹੈ। -ਚਾਰਲਜ਼ ਡਿਕਨਜ਼

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਔਰਤਾਂ ਨੂੰ ਮਿਲਦੇ ਹੱਕਾਂ, ਅਧਿਕਾਰਾਂ ਪ੍ਰਤੀ ਜਾਗਰੂਕ ਕੀਤਾ ਜਾਵੇ-ਡਾ. ਰਾਜੂਲਬੇਨ

ਫ਼ਿਰੋਜ਼ਪੁਰ, 14 ਨਵੰਬਰ (ਜਸਵਿੰਦਰ ਸਿੰਘ ਸੰਧੂ)- ਸਰਕਾਰ ਵਲੋਂ ਔਰਤਾਂ ਨੂੰ ਦਿੱਤੇ ਗਏ ਅਧਿਕਾਰਾਂ ਤੋਂ ਜਾਣੂ ਕਰਵਾਉਣ ਤੇ ਨੌਕਰੀ ਪੇਸ਼ਾ ਜਾਂ ਕੰਮਕਾਜ ਜਾਣ ਸਮੇਂ ਔਰਤਾਂ 'ਤੇ ਹੁੰਦੇ ਜੁਰਮ ਤੇ ਘਰੇਲੂ ਹਿੰਸਾ ਜਿਹੀਆਂ ਘਟਨਾਵਾਂ ਨੂੰ ਅੰਜਾਮ ਦੇਣ ਵਾਲਿਆਂ ਨੂੰ ਸਖ਼ਤ ਸਜਾਵਾਂ ਦੇਣ ਲਈ ਅਤੇ ਔਰਤਾਂ ਦੀ ਸੁਰੱਖਿਆ ਯਕੀਨੀ ਬਣਾਉਣ ਵਾਸਤੇ ਫ਼ਿਰੋਜ਼ਪੁਰ ਪਹੰੁਚੇ ਨੈਸ਼ਨਲ ਕਮਿਸ਼ਨ ਫ਼ਾਰ ਵੁਮੈਨ ਦੇ ਮੈਂਬਰ ਡਾ. ਰਾਜੂਲਬੇਨ ਐੱਲ. ਦੇਸਾਈ ਨੇ ਸਿਵਲ ਹਸਪਤਾਲ ਫ਼ਿਰੋਜ਼ਪੁਰ ਵਿਖੇ ਬਣੇ ਸਖੀ ਵਨ ਸਟਾਪ ਸੈਂਟਰ ਤੇ ਦੇਵ ਸਮਾਜ ਕਾਲਜ ਫ਼ਾਰ ਵੁਮੈਨ ਦਾ ਦੌਰਾ ਕਰਨ ਸਮੇਂ ਸਿਵਲ ਹਸਪਤਾਲ ਦੇ ਅਧਿਕਾਰੀਆਂ ਤੇ ਦੇਵ ਸਮਾਜ ਕਾਲਜ ਦੇ ਅਧਿਆਪਕਾਂ ਨਾਲ ਵਿਸ਼ੇਸ਼ ਤੌਰ 'ਤੇ ਮੀਟਿੰਗਾਂ ਕਰ ਕੇ ਹਾਲਾਤਾਂ ਦਾ ਜਾਇਜ਼ਾ ਲੈਂਦੇ ਹੋਏ ਔਰਤਾਂ ਦੀ ਸੁਰੱਖਿਆ ਯਕੀਨੀ ਬਣਾਉਣ ਤੇ ਉਨ੍ਹਾਂ ਨੂੰ ਸਰਕਾਰ ਵਲੋਂ ਦਿੱਤੇ ਗਏ ਹੱਕਾਂ, ਅਧਿਕਾਰਾਂ ਤੋਂ ਜਾਗਰੂਕ ਕਰਨ ਸਬੰਧੀ ਲੋੜ 'ਤੇ ਜ਼ੋਰ ਦਿੱਤਾ | ਇਸ ਮੌਕੇ ਉਨ੍ਹਾਂ ਕਿਹਾ ਕਿ ਸਰਕਾਰ ਦਾ ਮਨੋਰਥ ਔਰਤਾਂ ਦੇ ਹੱਕਾਂ ਦੀ ਰੱਖਿਆ ਤੇ ਉਨ੍ਹਾਂ ਨੂੰ ਸੰਵਿਧਾਨ ਵਲੋਂ ਦਿੱਤੇ ਗਏ ਅਧਿਕਾਰਾਂ ਬਾਰੇ ਜਾਣੂ ਕਰਵਾਉਣਾ ਹੈ ਤਾਂ ਜੋ ਔਰਤਾਂ ਸਮਾਜ ਵਿਚ ਬਰਾਬਰਤਾ ਦਾ ਰੁਤਬਾ ਹਾਸਲ ਕਰਕੇ ਸੂਬੇ ਤੇ ਦੇਸ਼ ਦੀ ਤਰੱਕੀ ਵਿਚ ਆਪਣਾ ਯੋਗਦਾਨ ਪਾ ਸਕਣ | ਡਾ. ਦੇਸਾਈ ਨੇ ਕਿਹਾ ਕਿ ਸਾਡਾ ਸੰਵਿਧਾਨ ਤੇ ਧਰਮ ਵੀ ਔਰਤ ਨੂੰ ਬਰਾਬਰੀ ਤੇ ਸਤਿਕਾਰ ਵਾਲਾ ਦਰਜਾ ਦਿੰਦੇ ਹਨ ਤੇ ਧਾਰਮਿਕ ਭਾਵਨਾਵਾਂ ਤੇ ਸੰਵਿਧਾਨ ਦਾ ਸਤਿਕਾਰ ਕਰਨਾ ਚਾਹੀਦਾ ਹੈ ਤਾਂ ਜੋ ਔਰਤਾਂ ਨਾਲ ਸਮਾਜ ਵਿਚ ਵਿਤਕਰਾ ਨਾ ਹੋਵੇ | ਉਨ੍ਹਾਂ ਕਿਹਾ ਕਿ ਸਖੀ ਵਨ ਸੈਂਟਰ ਦਾ ਦੌਰਾ ਕਰਨ ਦਾ ਉਨ੍ਹਾਂ ਦਾ ਮਨੋਰਥ ਇਹ ਸੀ ਕਿ ਉਨ੍ਹਾਂ ਨੂੰ ਪਤਾ ਲੱਗੇ ਕਿ ਇਸ ਸੈਂਟਰ ਵਿਚ ਲੜਕੀਆਂ ਤੇ ਔਰਤਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਰਿਕਾਰਡ ਸਹੀ ਹੈ ਜਾਂ ਉਨ੍ਹਾਂ ਨੂੰ ਇਸ ਸੈਂਟਰ ਦੀਆਂ ਸਾਰੀਆਂ ਸੁਵਿਧਾਵਾਂ ਦਿੱਤੀਆਂ ਜਾ ਰਹੀਆਂ ਹਨ | ਉਨ੍ਹਾਂ ਕਿਹਾ ਕਿ ਜਿਹੜੀਆਂ ਲੜਕੀਆਂ ਤੇ ਔਰਤਾਂ ਨਾਲ ਘਰ, ਬਾਹਰ ਜਾਂ ਕੰਮ ਵਾਲੀ ਥਾਂ 'ਤੇ ਮਾੜਾ ਵਿਵਹਾਰ ਹੁੰਦਾ ਹੈ, ਉਨ੍ਹਾਂ ਨੂੰ ਸਖੀ ਵਨ ਸੈਂਟਰ ਵਿਚ ਇਕ ਹੀ ਛੱਤ ਥੱਲੇ ਸਾਰੀਆਂ ਸੁਵਿਧਾਵਾਂ ਜਿਵੇਂ ਕਿ ਮੈਡੀਕਲ, ਪੁਲਿਸ ਸੁਰੱਖਿਆ ਤੇ ਕਾਨੂੰਨੀ ਸਹਾਇਤਾ ਦਿੱਤੀਆਂ ਜਾਂਦੀਆਂ ਹਨ | ਉਨ੍ਹਾਂ ਸਿਵਲ ਹਸਪਤਾਲ ਦੇ ਜੱਚਾ-ਬੱਚਾ ਵਾਰਡ ਦਾ ਵੀ ਦੌਰਾ ਕਰਕੇ ਮਰੀਜ਼ਾਂ ਦਾ ਹਾਲ-ਚਾਲ ਪੁੱਛਿਆ ਤੇ ਉਨ੍ਹਾਂ ਨੂੰ ਮਿਲ ਰਹੀਆਂ ਸੁਵਿਧਾਵਾਂ ਦੀ ਜਾਣਕਾਰੀ ਹਾਸਲ ਕੀਤੀ | ਉਨ੍ਹਾਂ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨੂੰ ਹਦਾਇਤ ਕੀਤੀ ਕਿ ਸਕੂਲਾਂ ਤੇ ਕਾਲਜਾਂ ਵਿਚ ਜਾ ਕੇ ਲੜਕੀਆਂ ਨੂੰ ਉਨ੍ਹਾਂ ਦੇ ਹੱਕਾਂ ਤੇ ਸਖੀ ਵਨ ਸਟਾਪ ਸੈਂਟਰ ਬਾਰੇ ਵੱਧ ਤੋਂ ਵੱਧ ਜਾਣੂੰ ਕਰਵਾਇਆ ਜਾਵੇ ਤੇ ਸਕੂਲਾਂ, ਕਾਲਜਾਂ ਜਾਂ ਦਫ਼ਤਰਾਂ ਆਦਿ ਸਥਾਨਾਂ ਦੇ ਬਾਹਰ ਸਖੀ ਵਨ ਸਟਾਪ ਸੈਂਟਰ ਦੀ ਜਾਣਕਾਰੀ ਦੇ ਹੋਰਡਿੰਗਜ਼ ਲਗਾਏ ਜਾਣ | ਡਾ. ਰਾਜੂਲਬੇਨ ਐੱਲ. ਦੇਸਾਈ ਨੇ ਕਿਹਾ ਕਿ ਦੇਵ ਸਮਾਜ ਕਾਲਜ ਫ਼ਾਰ ਵੁਮੈਨ ਦਾ ਦੌਰਾ ਕਰਕੇ ਉਨ੍ਹਾਂ ਕਾਲਜ ਦੀ ਪਿ੍ੰਸੀਪਲ ਡਾ. ਮਧੂ ਪ੍ਰਾਸ਼ਰ ਤੇ ਸਮੂਹ ਅਧਿਆਪਕਾਂ ਨੂੰ ਸੰਬੋਧਨ ਕੀਤਾ ਕਿ ਉਹ ਵੱਧ ਤੋਂ ਵੱਧ ਕਾਲਜ ਦੀਆਂ ਲੜਕੀਆਂ ਨੂੰ ਸਖੀ ਵਨ ਸਟਾਪ ਸੈਂਟਰ ਤੇ ਉਨ੍ਹਾਂ ਦੇ ਹੱਕਾਂ ਪ੍ਰਤੀ ਜਾਗਰੂਕ ਕਰਨ | ਇਸ ਤੋਂ ਬਾਅਦ ਡਾ. ਰਾਜੂਲਬੇਨ ਐੱਲ. ਦੇਸਾਈ ਨੇ ਸਰਕਟ ਹਾਊਸ ਫ਼ਿਰੋਜ਼ਪੁਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਇੱਥੇ ਆਉਣ ਦਾ ਮੁੱਖ ਮਨੋਰਥ ਇਹ ਹੈ ਕਿ ਸਰਕਾਰ ਵਲੋਂ ਲੜਕੀਆਂ ਦੇ ਹੱਕਾਂ ਲਈ ਚਲਾਈਆਂ ਸਕੀਮਾਂ ਸਖੀ ਵਨ ਸਟਾਪ ਸੈਂਟਰ, ਪੋਸ਼ਣ ਅਭਿਆਨ, ਜਨਨੀ ਸ਼ਿਸ਼ੂ ਸੁਰੱਖਿਆ, ਜੇ.ਐੱਸ.ਵਾਈ ਤੇ ਬੇਬੇ ਨਾਨਕੀ ਲਾਡਲੀ ਸਕੀਮ, ਬੇਟੀ ਬਚਾਓ, ਬੇਟੀ ਪੜ੍ਹਾਓ ਆਦਿ ਦਾ ਲੜਕੀਆਂ ਨੂੰ ਵੱਧ ਤੋਂ ਵੱਧ ਲਾਭ ਪ੍ਰਾਪਤ ਹੋਵੇ | ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਲੜਕੀ ਨਾਲ ਜਬਰ-ਜਨਾਹ ਜਾਂ ਘਰੇਲੂ ਹਿੰਸਾ ਵਾਪਰਦੀ ਹੈ ਤਾਂ ਉਹ ਸਖੀ ਵਨ ਸਟਾਪ ਸੈਂਟਰ ਵਿਖੇ ਆਵੇ, ਜਿੱਥੇ ਉਸ ਦੀਆਂ ਸਾਰੀਆਂ ਮੁਸ਼ਕਲਾਂ ਦਾ ਹੱਲ ਕੀਤਾ ਜਾਵੇਗਾ ਤੇ ਉਸ ਦਾ ਨਾਂਅ ਗੁਪਤ ਰੱਖਿਆ ਜਾਵੇਗਾ |

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਦੀ ਤਿਮਾਹੀ ਮੀਟਿੰਗ ਹੋਈ

ਫ਼ਿਰੋਜ਼ਪੁਰ, 14 ਨਵੰਬਰ (ਰਾਕੇਸ਼ ਚਾਵਲਾ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫ਼ਿਰੋਜ਼ਪੁਰ ਦੀ ਮੀਟਿੰਗ ਕਮੇਟੀ ਦੇ ਚੇਅਰਮੈਨ ਸਮੇਤ ਜ਼ਿਲ੍ਹਾ ਤੇ ਸੈਸ਼ਨ ਜੱਜ ਪਰਮਿੰਦਰ ਪਾਲ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਲੋਕ ਅਦਾਲਤਾਂ, ਨੈਸ਼ਨਲ ਲੋਕ ਅਦਾਲਤਾਂ, ...

ਪੂਰੀ ਖ਼ਬਰ »

ਦੋਨਾ ਤੇਲੂ ਮੱਲ ਸਰਹੱਦੀ ਖੇਤਰ 'ਚ 1100 ਏਕੜ ਜ਼ਮੀਨ ਭੂ-ਮਾਫ਼ੀਆ ਦੇ ਕਬਜ਼ੇ ਹੇਠ

ਫ਼ਿਰੋਜ਼ਪੁਰ, 14 ਨਵੰਬਰ (ਜਸਵਿੰਦਰ ਸਿੰਘ ਸੰਧੂ)- ਹਿੰਦ-ਪਾਕਿ ਕੌਮੀ ਸਰਹੱਦ ਤੇ ਸਤਲੁਜ ਦਰਿਆ ਦੇ ਵਿਚਕਾਰ ਕੰਡਿਆਲੀ ਤਾਰ ਤੋਂ ਪਾਰ ਮਮਦੋਟ ਸੈਕਟਰ ਦੇ ਪਿੰਡ ਦੋਨਾ ਤੇਲੂ ਮੱਲ ਦੇ ਰਕਬੇ 'ਚ ਸਰਕਾਰ ਦੀ ਪਈ 1100 ਏਕੜ ਜ਼ਮੀਨ 'ਤੇ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਮਿਲੀਭੁਗਤ ...

ਪੂਰੀ ਖ਼ਬਰ »

ਕੇਂਦਰ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਿਖ਼ਲਾਫ਼ ਕਾਂਗਰਸ ਵਲੋਂ ਰੋਸ ਪ੍ਰਦਰਸ਼ਨ ਅੱਜ

ਫ਼ਿਰੋਜ਼ਪੁਰ 14 ਨਵੰਬਰ (ਜਸਵਿੰਦਰ ਸਿੰਘ ਸੰਧੂ)- ਕੇਂਦਰ ਦੀ ਭਾਜਪਾ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਿਖ਼ਲਾਫ਼ ਲੋਕਾਂ ਨੂੰ ਲਾਮਬੰਧ ਕਰਨ ਵਾਸਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵਲੋਂ 15 ਨਵੰਬਰ ਨੂੰ ਜ਼ਿਲ੍ਹਾ ਪੱਧਰ 'ਤੇ ਕੀਤੇ ਜਾ ਰਹੇ ਜ਼ਿਲ੍ਹਾ ਪੱਧਰੀ ਰੋਸ ...

ਪੂਰੀ ਖ਼ਬਰ »

ਪਤੀ ਤੋਂ ਤੰਗ ਪਤਨੀ ਵਲੋਂ ਖ਼ੁਦਕੁਸ਼ੀ

ਫ਼ਿਰੋਜ਼ਪੁਰ, 14 ਨਵੰਬਰ (ਤਪਿੰਦਰ ਸਿੰਘ)- ਫ਼ਿਰੋਜ਼ਪੁਰ-ਫ਼ਰੀਦਕੋਟ ਮਾਰਗ 'ਤੇ ਸਥਿਤ ਪਿੰਡ ਰੁਕਨਾ ਬੇਗੂ ਵਿਖੇ ਹਰਮੀਤ ਕੌਰ (25) ਨਾਂਅ ਦੀ ਇਕ ਵਿਆਹੁਤਾ ਵਲੋਂ ਖ਼ੁਦਕੁਸ਼ੀ ਕੀਤੇ ਜਾਣ ਦਾ ਸਮਾਚਾਰ ਹੈ | ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਮਿ੍ਤਕਾ ਦਾ ਪਤੀ ਸਤਨਾਮ ...

ਪੂਰੀ ਖ਼ਬਰ »

ਸਲਫਾਸ ਦੀਆਂ ਗੋਲੀਆਂ ਨਿਗਲ ਲੈਣ ਕਾਰਨ ਮੌਤ

ਤਲਵੰਡੀ ਭਾਈ, 14 ਨਵੰਬਰ (ਕੁਲਜਿੰਦਰ ਸਿੰਘ ਗਿੱਲ)-ਤਲਵੰਡੀ ਭਾਈ ਦੇ ਇਕ ਵਿਅਕਤੀ ਦੀ ਸਲਫਾਸ ਦੀਆਂ ਗੋਲੀਆਂ ਨਿਗਲ ਲੈਣ ਕਰਕੇ ਮੌਤ ਹੋ ਜਾਣ ਦਾ ਸਮਾਚਾਰ ਹੈ | ਥਾਣਾ ਤਲਵੰਡੀ ਭਾਈ ਦੇ ਸਹਾਇਕ ਥਾਣੇਦਾਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਹਰਨੇਕ ਸਿੰਘ (54) ਪੁੱਤਰ ਬੰਤਾ ਸਿੰਘ ...

ਪੂਰੀ ਖ਼ਬਰ »

65ਵੀਆਂ ਕੌਮੀ ਸਕੂਲ ਖੇਡਾਂ ਫ਼ਿਰੋਜ਼ਪੁਰ ਦੇ 8 ਤੈਰਾਕ ਕਰਨਗੇ ਪੰਜਾਬ ਦੀ ਨੁਮਾਇੰਦਗੀ

ਫ਼ਿਰੋਜ਼ਪੁਰ, 14 ਨਵੰਬਰ (ਗੁਰਿੰਦਰ ਸਿੰਘ)-17 ਤੋਂ 22 ਨਵੰਬਰ ਤੱਕ ਦਿੱਲੀ ਵਿਖੇ ਹੋਣ ਜਾ ਰਹੀਆਂ 65ਵੀਆਂ ਕੌਮੀ ਸਕੂਲ ਖੇਡਾਂ ਤੈਰਾਕੀ (ਲੜਕੇ ਤੇ ਲੜਕੀਆਂ) ਵਿਚ ਫ਼ਿਰੋਜ਼ਪੁਰ ਦੇ 8 ਤੈਰਾਕ ਪੰਜਾਬ ਟੀਮ ਦੀ ਨੁਮਾਇੰਦਗੀ ਕਰਨਗੇ | ਪ੍ਰਾਪਤ ਜਾਣਕਾਰੀ ਅਨੁਸਾਰ ਕੌਮੀ ਸਕੂਲ ...

ਪੂਰੀ ਖ਼ਬਰ »

ਕਿਸਾਨ ਜਰਨੈਲ ਸਿੰਘ ਭੁੱਲਰ ਕਪੂਰਥਲਾ ਯੂਨੀਵਰਸਿਟੀ 'ਚ ਹੋਏ ਸਨਮਾਨਿਤ

ਮਮਦੋਟ, 14 ਨਵੰਬਰ (ਸੁਖਦੇਵ ਸਿੰਘ ਸੰਗਮ)- ਸ੍ਰੀ ਗੁਰੂ ਨਾਨਕ ਪਾਤਸ਼ਾਹ ਜੀ ਦੇ 550ਵੇਂ ਪ੍ਰਕਾਸ਼ ਪੂਰਬ ਦੇ ਪਵਿੱਤਰ ਦਿਹਾੜੇ ਮੌਕੇ ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਤੇ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਰਹਿਨੁਮਾਈ ਹੇਠ ਆਈ. ...

ਪੂਰੀ ਖ਼ਬਰ »

ਜ਼ਿਲ੍ਹਾ ਬਾਰ ਨੇ ਹਾਈਕੋਰਟ ਦੀ ਬਿਲਡਿੰਗ ਕਮੇਟੀ ਤੋਂ ਚੈਂਬਰਾਂ ਲਈ ਮੰਗੀ ਮਨਜ਼ੂਰੀ

ਫ਼ਿਰੋਜ਼ਪੁਰ, 14 ਨਵੰਬਰ (ਰਾਕੇਸ਼ ਚਾਵਲਾ)- ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ 336 ਵਕੀਲਾਂ ਲਈ ਚੈਂਬਰਾਂ ਦੇ ਨਿਰਮਾਣ ਦਾ ਕੰਮ ਦੋ ਬਲਾਕਾਂ ਅਧੀਨ ਸ਼ੁਰੂ ਹੰੁਦੇ ਹੀ ਜ਼ਿਲ੍ਹਾ ਬਾਰ ਦੇ ਪ੍ਰਧਾਨ ਜਸਦੀਪ ਸਿੰਘ ਕੰਬੋਜ ਨੇ ਚੇਅਰਮੈਨ ਬਿਲਡਿੰਗ ਕਮੇਟੀ ਪੰਜਾਬ ਤੇ ਹਰਿਆਣਾ ...

ਪੂਰੀ ਖ਼ਬਰ »

ਭਾਰਤ ਸਕਾਊਟ ਐਾਡ ਗਾਈਡਜ਼ ਕੈਂਪ 'ਚ ਭਾਗ ਲੈਣ ਲਈ ਵੱਖ-ਵੱਖ ਰਾਜਾਂ ਤੋਂ ਪਹੰੁਚੇ ਬੱਚੇ

ਫ਼ਿਰੋਜ਼ਪੁਰ 14 ਨਵੰਬਰ (ਜਸਵਿੰਦਰ ਸਿੰਘ ਸੰਧੂ)- ਬੱਚਿਆਂ ਅੰਦਰ ਦੇਸ਼ ਭਗਤੀ ਦੀ ਭਾਵਨਾ ਪੈਦਾ ਕਰਨ ਤੇ ਰਾਸ਼ਟਰ ਨੂੰ ਮਜ਼ਬੂਤ ਕਰਨ ਲਈ ਸੱਭਿਆਚਾਰ ਦੀਆਂ ਵੰਨਗੀਆਂ ਸਾਂਝੀਆਂ ਕਰਨ ਦੇ ਮੰਤਵ ਤਹਿਤ ਭਾਰਤ ਸਕਾਊਟ ਐਾਡ ਗਾਈਡਜ਼ ਵਲੋਂ ਪੰਜ ਰੋਜ਼ਾ ਨੈਸ਼ਨਲ ਪੱਧਰ ਦਾ ...

ਪੂਰੀ ਖ਼ਬਰ »

ਕੁਰਕੀ ਦੇ ਆਰਡਰ ਕਰਨ ਵਾਲੀਆਂ ਬੈਂਕਾਂ ਖਿਲਾਫ਼ ਧਰਨੇ 25 ਤੋਂ

ਫ਼ਿਰੋਜ਼ਪੁਰ, 14 ਨਵੰਬਰ (ਤਪਿੰਦਰ ਸਿੰਘ)- ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਮੀਟਿੰਗ ਗੁਰਿੰਦਰ ਸਿੰਘ ਖਹਿਰਾ ਜ਼ਿਲ੍ਹਾ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਜ਼ਿਲ੍ਹੇ ਦੇ ਕਿਸਾਨਾਂ ਨੇ ਹਿੱਸਾ ਲਿਆ | ਮੀਟਿੰਗ ਵਿਚ ਹਾਜ਼ਰ ਕਿਸਾਨਾਂ ਨੇ ਸਭ ਤੋਂ ਸ੍ਰੀ ...

ਪੂਰੀ ਖ਼ਬਰ »

ਵੱਖ-ਵੱਖ ਸਕੂਲਾਂ 'ਚ ਬਾਲ ਦਿਵਸ ਮਨਾਇਆ

ਬਜਰੰਗ ਭਵਨ ਸਕੂਲ 'ਚ ਬਾਲ ਦਿਵਸ ਮਨਾਇਆ ਜ਼ੀਰਾ, 14 ਨਵੰਬਰ (ਮਨਜੀਤ ਸਿੰਘ ਢਿੱਲੋਂ)-ਸ੍ਰੀ ਬਜਰੰਗ ਭਵਨ ਸਕੂਲ 'ਚ ਪੰਡਿਤ ਜਵਾਹਰ ਲਾਲ ਨਹਿਰੂ ਦਾ ਜਨਮ ਦਿਨ ਬਾਲ ਦਿਵਸ ਦੇ ਰੂਪ ਵਿਚ ਮਨਾਇਆ ਗਿਆ | ਸਮਾਗਮ ਦੀ ਸ਼ੁਰੂਆਤ ਬੱਚਿਆਂ ਵਲੋਂ ਧਾਰਮਿਕ ਗੀਤ 'ਤੇ ਕੋਰੀਓਗ੍ਰਾਫੀ ...

ਪੂਰੀ ਖ਼ਬਰ »

ਐਾਬਰੋਜੀਅਲ ਸਕੂਲ ਦਾ ਸਾਲਾਨਾ ਮੈਗਜ਼ੀਨ ਰਿਲੀਜ਼

ਜ਼ੀਰਾ, 14 ਨਵੰਬਰ (ਮਨਜੀਤ ਸਿੰਘ ਢਿੱਲੋਂ)-ਐਾਬਰੋਜੀਅਲ ਪਬਲਿਕ ਸਕੂਲ ਜ਼ੀਰਾ ਦੀ ਪ੍ਰਬੰਧਕ ਕਮੇਟੀ ਵਲੋਂ ਸਕੂਲ ਦੇ ਸਾਲਾਨਾ ਮੈਗਜ਼ੀਨ ਦਾ ਚੌਥਾ ਅੰਕ ਰਿਲੀਜ਼ ਕਰ ਦਿੱਤਾ ਗਿਆ ਹੈ | ਇਸ ਮੌਕੇ ਪਿ੍ੰਸੀਪਲ ਤੇਜ਼ ਸਿੰਘ ਠਾਕੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਕੂਲ ਦੇ ...

ਪੂਰੀ ਖ਼ਬਰ »

ਸਕਾਊਟ ਅਧਿਆਪਕਾਂ ਦੀ 5 ਰੋਜ਼ਾ ਸਿਖ਼ਲਾਈ ਸ਼ੁਰੂ

ਗੋਲੂ ਕਾ ਮੋੜ, 14 ਨਵੰਬਰ (ਸੁਰਿੰਦਰ ਸਿੰਘ ਪੁਪਨੇਜਾ)- ਭਾਰਤ ਸਕਾਊਟ ਐਾਡ ਗਾਈਡਜ਼ ਵਲੋਂ ਭਾਰਤ ਦੇ ਵੱਖ-ਵੱਖ ਸੂਬਿਆਂ ਵਿਚ ਸਕਾਊਟਿੰਗ ਲਹਿਰ ਨੂੰ ਹੋਰ ਪ੍ਰਫੁੱਲਿਤ ਕਰਨ ਲਈ ਸਕਾਊਟ ਅਧਿਆਪਕਾਂ ਅਤੇ ਗਾਈਡਜ਼ ਨੂੰ 'ਫ੍ਰੀ ਬੀਂਗ ਮੀਂ' ਐਕਸ਼ਨ ਬੋਡੀ ਕੋਫੀਡੈਂਸ ਦੀ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ ਦੀ ਚਾਰਦੀਵਾਰੀ 'ਤੇ ਇਸ਼ਤਿਹਾਰਬਾਜ਼ੀ ਕਰਨ ਵਾਲਿਆਂ ਦੀ ਆਵੇਗੀ ਸ਼ਾਮਤ

ਤਲਵੰਡੀ ਭਾਈ, 14 ਨਵੰਬਰ (ਕੁਲਜਿੰਦਰ ਸਿੰਘ ਗਿੱਲ)- ਸਰਕਾਰੀ ਸਕੂਲਾਂ ਦੀਆਂ ਚਾਰਦੀਵਾਰੀਆਂ 'ਤੇ ਇਸ਼ਤਿਹਾਰਬਾਜ਼ੀ ਕਰਕੇ ਆਪਣਾ ਉੱਲੂ ਸਿੱਧਾ ਕਰਨ ਵਾਲਿਆਂ ਦੀ ਹੁਣ ਸ਼ਾਮਤ ਆਵੇਗੀ, ਕਿਉਂਕਿ ਸਕੂਲ ਸਿੱਖਿਆ ਵਿਭਾਗ ਦੇ ਸਕੱਤਰ ਵਲੋਂ ਅਧਿਆਪਕਾਂ ਨੂੰ ਸਕੂਲਾਂ ਦੀ ਦਿੱਖ ...

ਪੂਰੀ ਖ਼ਬਰ »

ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ

ਜ਼ੀਰਾ, 14 ਨਵੰਬਰ (ਮਨਜੀਤ ਸਿੰਘ ਢਿੱਲੋਂ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੈਲਪਿੰਗ ਹੈਂਡਜ਼ ਪੰਜਾਬ ਟੀਮ ਜ਼ੀਰਾ ਨੇ ਸ਼ਹਿਰ ਨਿਵਾਸੀਆਂ ਦੇ ਸਹਿਯੋਗ ਨਾਲ ਮੋਤੀ ਬਾਗ ਜ਼ੀਰਾ ਵਿਖੇ ਲੋੜਵੰਦ ਮਰੀਜ਼ਾਂ ਲਈ ਮੁਫ਼ਤ ਮੈਡੀਕਲ ਜਾਂਚ ...

ਪੂਰੀ ਖ਼ਬਰ »

ਕਾਂਗਰਸ ਨੇ ਪੰਡਿਤ ਜਵਾਹਰ ਲਾਲ ਨਹਿਰੂ ਦਾ ਜਨਮ ਦਿਨ ਮਨਾਇਆ

ਫ਼ਿਰੋਜ਼ਪੁਰ, 14 ਨਵੰਬਰ (ਜਸਵਿੰਦਰ ਸਿੰਘ ਸੰਧੂ)- ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਦੇ ਜਨਮ ਦਿਨ ਨੂੰ ਜ਼ਿਲ੍ਹਾ ਕਾਂਗਰਸ ਕਮੇਟੀ ਵਲੋਂ ਜ਼ਿਲ੍ਹਾ ਪ੍ਰਧਾਨ ਗੁਰਚਰਨ ਸਿੰਘ ਨਾਹਰ ਦੀ ਪ੍ਰਧਾਨਗੀ ਹੇਠ ਕਾਂਗਰਸ ਭਵਨ ਫ਼ਿਰੋਜ਼ਪੁਰ ਛਾਉਣੀ ...

ਪੂਰੀ ਖ਼ਬਰ »

ਸਿਟੀ ਹਾਰਟ ਸਕੂਲ 'ਚ ਤਿੰਨ ਰੋਜ਼ਾ ਖੇਡ ਮੇਲਾ ਅੱਜ ਤੋਂ

ਮਮਦੋਟ, 14 ਨਵੰਬਰ (ਜਸਬੀਰ ਸਿੰਘ ਕੰਬੋਜ)-ਸਰਹੱਦੀ ਕਸਬੇ ਮਮਦੋਟ 'ਚ ਸਿੱਖਿਆ ਦੇ ਖੇਤਰ ਵਿਚ ਅਹਿਮ ਭੂਮਿਕਾ ਨਿਭਾ ਰਹੇ ਸਿਟੀ ਹਾਰਟ ਸੀਨੀਅਰ ਸੈਕੰਡਰੀ ਸਕੂਲ ਮਮਦੋਟ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਬਾਲ ਦਿਵਸ ਮੌਕੇ ਤਿੰਨ ਰੋਜ਼ਾ ਖੇਡ ਮੇਲਾ ਕਰਵਾਇਆ ਗਿਆ | ਇਸ ...

ਪੂਰੀ ਖ਼ਬਰ »

ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ

ਤਲਵੰਡੀ ਭਾਈ, 14 ਨਵੰਬਰ (ਕੁਲਜਿੰਦਰ ਸਿੰਘ ਗਿੱਲ)- ਓਮਕਾਰ ਸੂਦ ਯੂ. ਐੱਸ. ਏ. ਵਾਲਿਆਂ ਵਲੋਂ ਯੂਨਾਈਟਿਡ ਸਿੱਖ ਮਿਸ਼ਨ ਯੂ. ਐੱਸ. ਏ. ਦੇ ਸਹਿਯੋਗ ਨਾਲ ਸਥਾਨਕ ਗੁਰਦੁਆਰਾ ਬਾਬਾ ਵਿਸ਼ਵਕਰਮਾ ਜੀ ਭਵਨ ਵਿਖੇ ਅੱਖਾਂ ਦਾ ਮੁਫ਼ਤ ਜਾਂਚ ਤੇ ਇਲਾਜ ਕੈਂਪ ਲਗਾਇਆ ਗਿਆ | ਕੈਂਪ ਦੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX