ਤਾਜਾ ਖ਼ਬਰਾਂ


ਪੰਜਾਬ ਚ ਕੋਰੋਨਾ ਵਾਇਰਸ ਨਾਂ ਦੀ ਕੋਈ ਬਿਮਾਰੀ ਨਹੀਂ - ਬਲਬੀਰ ਸਿੱਧੂ
. . .  about 4 hours ago
ਮਹਿਲ ਕਲਾਂ, 26 ਜਨਵਰੀ (ਤਰਸੇਮ ਸਿੰਘ ਚੰਨਣਵਾਲ ) - ਮਹਿਲ ਕਲਾਂ ਬਲਾਕ ਅਧੀਨ ਆਉਂਦੇ ਪਿੰਡ ਰਾਏਸਰ ਵਿਖੇ ਸਿਹਤ ਮੰਤਰੀ ਪੰਜਾਬ ਬਲਬੀਰ ਸਿੰਘ ਸਿੱਧੂ ਨੇ ਪੱਤਰਕਾਰਾਂ ਨਾਲ ਗੱਲਬਾਤ...
ਸੜਕ ਹਾਦਸੇ 'ਚ ਇੱਕ ਪ੍ਰਵਾਸੀ ਮਜ਼ਦੂਰ ਦੀ ਮੌਤ, ਦੂਜਾ ਜ਼ਖ਼ਮੀ
. . .  1 day ago
ਕੁੱਪ ਕਲਾਂ, 26 ਜਨਵਰੀ (ਕੁਲਦੀਪ ਸਿੰਘ ਲਵਲੀ/ਮਨਜਿੰਦਰ ਸਿੰਘ ਸਰੌਦ) ਅੱਜ ਮਲੇਰਕੋਟਲਾ-ਲੁਧਿਆਣਾ ਮਾਰਗ ਤੇ ਪਿੰਡ ਭੋਗੀਵਾਲ ਨੇੜੇ ਗੰਨੇ ਨਾਲ ਲੱਦੀ ਖੜ੍ਹੀ ਟਰਾਲੀ ਨਾਲ ਟਕਰਾਉਣ ਕਾਰਨ ਮੋਟਰਸਾਈਕਲ ਸਵਾਰ ਇੱਕ ਪ੍ਰਵਾਸੀ ਮਜ਼ਦੂਰ ਦੀ ਮੌਤ ਹੋ ਗਈ, ਜਦਕਿ...
ਸੰਤ ਬਾਬਾ ਅਵਤਾਰ ਸਿੰਘ ਕਲਿਆਣ ਸੰਪਰਦਾਇ ਰਾੜਾ ਸਾਹਿਬ ਵਾਲੇ ਹੋਏ ਸਵਰਗਵਾਸ
. . .  1 day ago
ਲੋਹਟਬੱਦੀ, 26 ਜਨਵਰੀ (ਕੁਲਵਿੰਦਰ ਸਿੰਘ ਡਾਂਗੋ) - ਸੰਤ ਬਾਬਾ ਈਸ਼ਰ ਸਿੰਘ ਰਾੜਾ ਸਾਹਿਬ ਵਾਲਿਆਂ ਦੇ ਅਸਥਾਨ ਗੁਰਦਵਾਰਾ ਈਸ਼ਰਸਰ ਸਾਹਿਬ ਪਿੰਡ ਲੋਹਟਬੱਦੀ ਨੇੜੇ ਕਲਿਆਣ ਪੁਲ ਦੇ ਮੁੱਖ ਸੇਵਾਦਾਰ ਸੰਤ ਬਾਬਾ ਅਵਤਾਰ ਸਿੰਘ, 50 ਸਾਲ ਅੱਜ ਆਪਣਾ ਪੰਜ ਭੌਤਿਕ...
ਭੀਮ ਆਰਮੀ ਦਾ ਮੁਖੀ ਚੰਦਰਸ਼ੇਖਰ ਆਜ਼ਾਦ ਗ੍ਰਿਫ਼ਤਾਰ
. . .  1 day ago
ਹੈਦਰਾਬਾਦ, 26 ਜਨਵਰੀ - ਹੈਦਰਾਬਾਦ ਪੁਲਿਸ ਨੇ ਲੰਗਰਹਾਉਸ ਪੁਲਿਸ ਥਾਣੇ ਦੀ ਹੱਦ ਅੰਦਰ ਨਾਗਰਿਕਤਾ ਸੋਧ ਕਾਨੂੰਨ ਅਤੇ ਐਨ.ਆਰ.ਸੀ ਖ਼ਿਲਾਫ਼ ਪ੍ਰਦਰਸ਼ਨ ਵਿਚ ਹਿੱਸਾ ਲੈਣ 'ਤੇ ਭੀਮ ਆਰਮੀ...
22 ਫਰਵਰੀ ਤੋਂ 1 ਮਾਰਚ ਤੱਕ ਭੁਵਨੇਸ਼ਵਰ 'ਚ ਹੋਣਗੀਆਂ 'ਖੇਲੋ ਇੰਡੀਆ ਯੂਨੀਵਰਸਿਟੀ' ਖੇਡਾਂ - ਪ੍ਰਧਾਨ ਮੰਤਰੀ
. . .  1 day ago
ਨਵੀਂ ਦਿੱਲੀ, 26 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਰੇਡਿਓ ਪ੍ਰੋਗਰਾਮ 'ਮਨ ਕੀ ਬਾਤ' ਵਿਚ 'ਖੇਲੋ ਇੰਡੀਆ' ਵਿਚ ਹਿੱਸਾ ਲੈਣ ਵਾਲੇ ਖਿਡਾਰੀਆ ਤੇ ਮੇਜ਼ਬਾਨਾਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਰਾਸ਼ਟਰੀ ਖੇਡਾਂ ਇੱਕ ਅਜਿਹਾ ਅਖਾੜਾ ਹਨ, ਜਿਨ੍ਹਾਂ ਵਿਚ...
ਔਰਤ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  1 day ago
ਖਾਸਾ, 26 ਜਨਵਰੀ (ਗੁਰਨੇਕ ਸਿੰਘ ਪੰਨੂੰ)- ਬੀਤੀ ਰਾਤ ਪਿੰਡ ਖੁਰਮਣੀਆਂ ਵਿਖੇ ਇੱਕ ਔਰਤ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕਰਨ ਦੀ ਖ਼ਬਰ ਪ੍ਰਾਪਤ ਹੋਈ ਹੈ। ਮ੍ਰਿਤਕਾ ਦੀ ਪਹਿਚਾਣ ਕੰਵਲਜੀਤ ਕੌਰ...
ਲੌਂਗੋਵਾਲ ਵਿਖੇ ਵੱਡੇ ਇਕੱਠ ਵਲੋਂ ਢੀਂਡਸਾ ਨੂੰ ਸਮਰਥਨ
. . .  1 day ago
ਲੌਂਗੋਵਾਲ, 26 ਜਨਵਰੀ (ਵਿਨੋਦ, ਸ. ਸ. ਖੰਨਾ)– ਸਾਬਕਾ ਚੇਅਰਮੈਨ ਜੀਤ ਸਿੰਘ ਸਿੱਧੂ ਦੀ ਅਗਵਾਈ ਹੇਠ ਅੱਜ ਗੁਰਦੁਆਰਾ ਯਾਦਗਾਰ ਭਾਈ ਮਨੀ ਸਿੰਘ ਲੌਂਗੋਵਾਲ ਵਿਖੇ ਲੌਂਗੋਵਾਲ ਇਲਾਕੇ ਦੇ ਵਰਕਰਾਂ ਨੇ ਵਿਸ਼ਾਲ ਇਕੱਠ...
ਜਲੰਧਰ ਦੇ ਵਿੱਦਿਅਕ ਅਦਾਰਿਆਂ 'ਚ ਕੱਲ੍ਹ ਛੁੱਟੀ ਦਾ ਐਲਾਨ
. . .  1 day ago
ਜਲੰਧਰ, 26 ਜਨਵਰੀ (ਚਿਰਾਗ਼ ਸ਼ਰਮਾ) - ਗਣਤੰਤਰ ਦਿਵਸ ਮੌਕੇ ਜਲੰਧਰ ਵਿਖੇ ਹੋਏ ਸਮਾਰੋਹ ਦੌਰਾਨ ਪੰਜਾਬ ਦੇ ਜੇਲ੍ਹ ਤੇ ਸਹਿਕਾਰਤਾ ਮੰਤਰੀ ਪੰਜਾਬ ਸੁਖਜਿੰਦਰ ਸਿੰਘ ਰੰਧਾਵਾ ਨੇ ਜਲੰਧਰ...
ਗੁਰਦਾਸਪੁਰ ਦੇ ਵਿੱਦਿਅਕ ਅਦਾਰਿਆਂ ਵਿਚ ਕੱਲ੍ਹ ਹੋਵੇਗੀ ਛੁੱਟੀ
. . .  1 day ago
ਗੁਰਦਾਸਪੁਰ, 26 ਜਨਵਰੀ (ਆਰਿਫ਼) - ਅੱਜ ਗਣਤੰਤਰ ਦਿਵਸ ਮੌਕੇ ਗੁਰਦਾਸਪੁਰ ਦੇ ਵਿੱਦਿਅਕ ਅਦਾਰਿਆਂ ਵਿਚ ਕੱਲ੍ਹ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਬਾਕੀ ਦਫ਼ਤਰ...
ਅਜੇ ਤੱਕ ਰਾਜਾਸਾਂਸੀ ਨਹੀਂ ਪਹੁੰਚੀ ਹਜ਼ੂਰ ਸਾਹਿਬ ਤੋਂ ਆਉਣ ਵਾਲੀ ਉਡਾਣ
. . .  1 day ago
ਰਾਜਾਸਾਂਸੀ, 26 ਜਨਵਰੀ (ਹੇਰ, ਖੀਵਾ) - ਅੰਮ੍ਰਿਤਸਰ ਦੇ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਨਾਂਦੇੜ ਤੋਂ ਸਵੇਰੇ 9 ਵਜੇ ਪਹੁੰਚਣ ਵਾਲੀ ਅਜੇ ਤੱਕ ਨਹੀ ਪਹੁੰਚੀ ਹੈ ਅਜੇ ਤੱਕ ਜਿਸ ਦੇ ਰੋਸ ਵਜੋਂ ਯਾਤਰੂਆਂ ਨੇ ਹਵਾਈ ਅੱਡੇ ਅੰਦਰ ਨਾਅਰੇਬਾਜ਼ੀ ਕੀਤੀ। ਇਸ ਤੋਂ ਇਲਾਵਾ...
ਫਰਨੇਸ ਇਕਾਈ 'ਚ ਧਮਾਕਾ ਦੌਰਾਨ ਇੱਕ ਮਜ਼ਦੂਰ ਦੀ ਮੌਤ, 5 ਝੁਲਸੇ
. . .  1 day ago
ਅਮਲੋਹ, 26 ਜਨਵਰੀ (ਪੱਤਰ ਪ੍ਰੇਰਕ) ਅਮਲੋਹ ਦੇ ਨਜ਼ਦੀਕ ਪੈਂਦੀ ਇਕ ਫਰਨੇਸ ਇਕਾਈ ਵਿਚ ਬੀਤੀ ਦੇਰ ਰਾਤ ਧਮਾਕਾ ਹੋਣ ਕਾਰਨ 6 ਮਜ਼ਦੂਰਾਂ ਦੇ ਝੁਲਸ ਜਾਣ ਦੀ ਖ਼ਬਰ ਹੈ। ਜਿਨ੍ਹਾਂ ਚੋਂ ਇਕ ਮਜ਼ਦੂਰ ਨੇ ਚੰਡੀਗੜ੍ਹ ਦੇ ਸਰਕਾਰੀ ਹਸਪਤਾਲ ਵਿਚ ਇਲਾਜ ਦੌਰਾਨ...
ਟੀਮ ਇੰਡੀਆ ਦੀ ਨਿਊਜ਼ੀਲੈਂਡ ਨੂੰ ਉੱਪਰ 7 ਵਿਕਟਾਂ ਨਾਲ ਜਿੱਤ, ਲੜੀ 'ਚ 2-0 ਦੀ ਲੀਡ
. . .  1 day ago
ਆਕਲੈਂਡ, 26 ਜਨਵਰੀ - ਟੀਮ ਇੰਡੀਆ ਨੇ ਦੂਸਰੇ ਟੀ-20 ਵਿਚ ਨਿਊਜ਼ੀਲੈਂਡ ਨੂੰ 7 ਵਿਕਟਾਂ ਨਾਲ ਹਰਾ ਦਿੱਤਾ। ਟਾਸ ਜਿੱਤ ਕੇ ਪਹਿਲਾ ਬੱਲੇਬਾਜ਼ੀ ਕਰਦਿਆ ਨਿਊਜ਼ੀਲੈਂਡ ਦੀ ਟੀਮ ਨਿਰਧਾਰਿਤ 20...
ਮੋਬਾਈਲ ਟਾਵਰ ਤੋਂ 24 ਬੈਟਰੇ ਚੋਰੀ
. . .  1 day ago
ਜਗਦੇਵ ਕਲਾਂ, 26 ਜਨਵਰੀ (ਸ਼ਰਨਜੀਤ ਸਿੰਘ ਗਿੱਲ)- ਪੁਲਿਸ ਥਾਣਾ ਝੰਡੇਰ ਤਹਿਤ ਪੈਂਦੇ ਪਿੰਡ ਤੇੜਾ ਕਲਾਂ ਵਿਖੇ ਬੀਤੀ ਰਾਤ ਚੋਰਾਂ ਨੇ ਮੋਬਾਈਲ ਟਾਵਰ ਤੋਂ 24 ਦੇ ਕਰੀਬ ਬੈਟਰੇ...
ਗਣਤੰਤਰ ਦਿਵਸ 'ਤੇ ਬੀ.ਐੱਸ.ਐਫ ਅਤੇ ਪਾਕਿ ਰੇਂਜਰਾਂ ਵਿਚਕਾਰ ਨਹੀਂ ਹੋਈਆਂ ਮਠਿਆਈ ਦਾ ਆਦਾਨ ਪ੍ਰਦਾਨ
. . .  1 day ago
ਅੰਮ੍ਰਿਤਸਰ, 26 ਜਨਵਰੀ (ਸੁਰਿੰਦਰ ਕੋਛੜ) - ਗਣਤੰਤਰ ਦਿਵਸ ਮੌਕੇ ਅਟਾਰੀ ਵਾਹਗਾ ਸਰਹੱਦ 'ਤੇ ਬੀ.ਐੱਸ.ਐਫ ਤੇ ਪਾਕਿ ਰੇਂਜਰਾਂ ਵਿਚਕਾਰ ਮਠਿਆਈ ਦਾ ਆਦਾਨ ਪ੍ਰਦਾਨ ਨਹੀਂ...
ਦੂਸਰੇ ਟੀ-20 'ਚ ਭਾਰਤ ਨੇ ਨਿਊਜ਼ੀਲੈਂਡ ਨੂੰ 7 ਵਿਕਟਾਂ ਨਾਲ ਦਿੱਤੀ ਕਰਾਰੀ ਹਾਰ
. . .  1 day ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਭਾਰਤ ਦਾ ਤੀਸਰਾ ਖਿਡਾਰੀ (ਸ਼੍ਰੇਅਸ ਅਈਅਰ) 44 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : 15 ਓਵਰਾਂ ਤੋਂ ਬਾਅਦ ਭਾਰਤ 103/2
. . .  1 day ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਕੇ.ਐੱਲ.ਰਾਹੁਲ ਨੇ ਠੋਕਿਆ ਲਗਾਤਾਰ ਦੂਸਰਾ ਅਰਧ ਸੈਂਕੜਾ
. . .  1 day ago
ਹਿਮਾਚਲ ਪ੍ਰਦੇਸ਼ ਦੇ ਕੇਲਾਂਗ 'ਚ ਲਹਿਰਾਇਆ ਗਿਆ ਤਿਰੰਗਾ
. . .  1 day ago
ਅੰਮ੍ਰਿਤਸਰ ਦੇ ਸਾਰੇ ਸਕੂਲਾਂ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  1 day ago
ਗਣਤੰਤਰ ਦਿਵਸ ਮੌਕੇ ਡਿਪਟੀ ਸਪੀਕਰ ਅਜੈਬ ਸਿੰਘ ਭੱਟੀ ਨੇ ਫ਼ਰੀਦਕੋਟ ਵਿਖੇ ਲਹਿਰਾਇਆ ਤਿਰੰਗਾ
. . .  1 day ago
ਪਠਾਨਕੋਟ ਦੇ ਸਾਰੇ ਸਕੂਲਾਂ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  1 day ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : 7 ਓਵਰਾਂ ਤੋਂ ਬਾਅਦ ਭਾਰਤ 42/2
. . .  1 day ago
ਇੱਕ ਵਾਰ ਫਿਰ ਨੌਜਵਾਨਾਂ ਨੂੰ ਸਮਾਰਟ ਫੋਨ ਦੇਣ ਦਾ ਵਾਅਦਾ ਨਹੀਂ ਪੂਰਾ ਕਰ ਸਕੀ ਪੰਜਾਬ ਸਰਕਾਰ
. . .  1 day ago
ਫ਼ਤਿਹਗੜ੍ਹ ਸਾਹਿਬ ਵਿਖੇ ਰਾਸ਼ਟਰੀ ਝੰਡੇ ਦਾ ਅਪਮਾਨ
. . .  1 day ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਨਿਊਜ਼ੀਲੈਂਡ ਨੇ ਭਾਰਤ ਨੂੰ ਜਿੱਤ ਲਈ ਦਿੱਤਾ 133 ਦੌੜਾਂ ਦਾ ਟੀਚਾ
. . .  1 day ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਨਿਊਜ਼ੀਲੈਂਡ ਦਾ ਪੰਜਵਾਂ ਖਿਡਾਰੀ (ਟੇਲਰ) 18 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : 19 ਓਵਰਾਂ ਤੋਂ ਬਾਅਦ ਨਿਊਜ਼ੀਲੈਂਡ 123/4
. . .  1 day ago
ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸਬਰਵਾਲ ਵਲੋਂ 27 ਜਨਵਰੀ ਨੂੰ ਤਰਨਤਾਰਨ ਦੇ ਸਾਰੇ ਸਕੂਲਾਂ 'ਚ ਛੁੱਟੀ ਦਾ ਐਲਾਨ
. . .  1 day ago
ਗਣਤੰਤਰ ਦਿਵਸ ਮੌਕੇ ਆਸਾਮ 'ਚ ਹੋਏ ਕਈ ਧਮਾਕੇ
. . .  1 day ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : 15 ਓਵਰਾਂ ਤੋਂ ਬਾਅਦ ਨਿਊਜ਼ੀਲੈਂਡ 94/4
. . .  1 day ago
ਸ਼ਾਹਕੋਟ ਦੇ ਸਕੂਲਾਂ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  1 day ago
ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ
. . .  1 day ago
ਵਿਧਾਇਕ ਡੈਨੀ ਬੰੰਡਾਲਾ ਨੇ ਜੰਡਿਆਲਾ ਵਿਖੇ ਲਹਿਰਾਇਆ ਝੰਡਾ
. . .  1 day ago
ਡੇਰਾ ਬਾਬਾ ਨਾਨਕ ਵਿਖੇ ਗਣਤੰਤਰ ਦਿਵਸ ਮੌਕੇ ਐੱਸ. ਡੀ. ਐੱਮ. ਨੇ ਲਹਿਰਾਇਆ ਕੌਮੀ ਝੰਡਾ
. . .  1 day ago
ਗਣਤੰਤਰ ਦਿਵਸ ਮੌਕੇ ਪ੍ਰਦੀਪ ਕੁਮਾਰ ਸੱਭਰਵਾਲ ਡਿਪਟੀ ਕਮਿਸ਼ਨਰ ਤਰਨਤਾਰਨ ਨੇ ਲਹਿਰਾਇਆ ਤਿਰੰਗਾ
. . .  1 day ago
ਸ੍ਰੀ ਅਨੰਦਪੁਰ ਸਾਹਿਬ ਵਿਖੇ ਗਣਤੰਤਰ ਦਿਵਸ ਮੌਕੇ ਉਪ ਮੰਡਲ ਮੈਜਿਸਟ੍ਰੇਟ ਮੈਡਮ ਕਨੂ ਗਰਗ ਨੇ ਕੌਮੀ ਝੰਡਾ ਲਹਿਰਾਇਆ
. . .  1 day ago
ਮਾਨਸਾ ਜ਼ਿਲ੍ਹੇ ਦੇ ਵਿੱਦਿਅਕ ਅਦਾਰਿਆਂ 'ਚ ਭਲਕੇ ਛੁੱਟੀ ਦਾ ਐਲਾਨ
. . .  1 day ago
ਗਣਤੰਤਰ ਦਿਵਸ ਮੌਕੇ ਫ਼ਾਜ਼ਿਲਕਾ 'ਚ ਡਿਪਟੀ ਕਮਿਸ਼ਨ ਮਨਪ੍ਰੀਤ ਸਿੰਘ ਛਤਵਾਲ ਨੇ ਲਹਿਰਾਇਆ ਤਿਰੰਗਾ
. . .  1 day ago
ਗੜ੍ਹਸ਼ੰਕਰ ਵਿਖੇ ਐੱਸ. ਡੀ. ਐੱਮ. ਹਰਬੰਸ ਸਿੰਘ ਨੇ ਲਹਿਰਾਇਆ ਤਿਰੰਗਾ
. . .  1 day ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  1 day ago
ਗਣਤੰਤਰ ਦਿਵਸ ਪਰੇਡ ਖ਼ਤਮ ਹੋਣ ਮਗਰੋਂ ਰਾਜਪਥ 'ਤੇ ਪੈਦਲ ਚੱਲ ਕੇ ਪ੍ਰਧਾਨ ਮੰਤਰੀ ਮੋਦੀ ਨੇ ਲੋਕਾਂ ਦਾ ਕੀਤਾ ਸਵਾਗਤ
. . .  1 day ago
ਪਰੇਡ ਖ਼ਤਮ ਹੋਣ ਤੋਂ ਬਾਅਦ ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਬ੍ਰਾਜ਼ੀਲ ਦੇ ਰਾਸ਼ਟਰਪਤੀ ਜੇਯਰ ਬੋਲਸੋਨਾਰ ਰਾਜਪਥ ਤੋਂ ਹੋਏ ਰਵਾਨਾ
. . .  1 day ago
ਬੀ. ਐੱਸ. ਐੱਫ. ਵਲੋਂ ਅਟਾਰੀ ਸਰਹੱਦ 'ਤੇ ਲਹਿਰਾਇਆ ਗਿਆ ਤਿਰੰਗਾ
. . .  1 day ago
ਰਾਸ਼ਟਰੀ ਗਾਣ ਨਾਲ ਖ਼ਤਮ ਹੋਈ ਗਣਤੰਤਰ ਦਿਵਸ ਪਰੇਡ
. . .  1 day ago
ਗਣਤੰਤਰ ਦਿਵਸ ਮੌਕੇ ਰਾਜਪਥ 'ਤੇ ਜਗੁਆਰ ਜਹਾਜ਼ ਨੇ ਕੀਤਾ ਮਾਰਚ ਪਾਸਟ
. . .  1 day ago
ਐੱਸ. ਯੂ.-30 ਅਤੇ ਐੱਮ. ਕੇ. ਆਈ. ਜਹਾਜ਼ਾਂ ਨੇ ਆਸਮਾਨ 'ਚ ਦਿਖਾਈ ਕਰਤਬ, ਬਣਾਇਆ ਤ੍ਰਿਸ਼ੂਲ
. . .  1 day ago
ਗਣਤੰਤਰ ਦਿਵਸ ਮੌਕੇ ਰਾਜਪਥ 'ਤੇ ਦਮਦਾਰ ਚਿਨੂਕ ਅਤੇ ਅਪਾਚੇ ਹੈਲੀਕਾਪਟਰਾਂ ਨੇ ਆਸਮਾਨ 'ਚ ਦਿਖਾਇਆ ਦਮ
. . .  1 day ago
ਗਣਤੰਤਰ ਦਿਵਸ ਮੌਕੇ ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਨੇ ਲਹਿਰਾਇਆ ਤਿਰੰਗਾ
. . .  1 day ago
ਮਾਨਸਾ ਵਿਖੇ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਲਹਿਰਾਇਆ ਕੌਮੀ ਝੰਡਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 30 ਕੱਤਕ ਸੰਮਤ 551

ਬਠਿੰਡਾ /ਮਾਨਸਾ

ਲਹਿਰਾ ਥਰਮਲ ਦੇ ਕੱਚੇ ਕਾਮਿਆਂ ਨੇ ਤਨਖ਼ਾਹ ਨਾ ਮਿਲਣ ਕਾਰਨ ਮੈਨੇਜਮੈਂਟ ਤੇ ਠੇਕੇਦਾਰ ਿਖ਼ਲਾਫ਼ ਕੀਤੀ ਨਾਅਰੇਬਾਜ਼ੀ

ਲਹਿਰਾ ਮੁਹੱਬਤ, 14 ਨਵੰਬਰ (ਸੁਖਪਾਲ ਸਿੰਘ ਸੁੱਖੀ)- ਸਥਾਨਕ ਗੁਰੂ ਹਰਿਗੋਬਿੰਦ ਤਾਪ ਬਿਜਲੀ ਘਰ ਦੇ ਠੇਕਾ ਕਾਮਿਆਂ ਵਲੋਂ ਅੱਜ ਬਾਅਦ ਦੁਪਹਿਰ ਬਿਜਲੀ ਘਰ ਦੇ ਅੰਦਰ ਤਨਖ਼ਾਹ ਨਾ ਮਿਲਣ ਕਰ ਕੇ ਮੈਨੇਜਮੈਂਟ ਤੇ ਠੇਕੇਦਾਰ ਿਖ਼ਲਾਫ਼ ਨਾਅਰੇਬਾਜ਼ੀ ਕੀਤੀ | ਇਸ ਮੌਕੇ ਬਲਵਿੰਦਰ ਸਿੰਘ ਧਾਲੀਵਾਲ ਤੇ ਗੁਰਮੀਤ ਸਿੰਘ ਖ਼ਾਲਸਾ ਨੇ ਇਸ ਨੀਤੀ ਦੀ ਨਿੰਦਿਆਂ ਕਰਦਿਆਂ ਕਿਹਾ ਕਿ ਤਿੰਨ ਦਿਨ ਤੋਂ ਟੂਲ ਡਾਊਨ ਕਰਕੇ ਕੰਮ ਬੰਦ ਕੀਤਾ ਹੋਇਆ ਹੈ ਤੇ ਇਸ ਸਬੰਧੀ ਮੈਨੇਜਮੈਂਟ ਤੇ ਠੇਕੇਦਾਰ ਨੂੰ ਮਿਲ ਕੇ ਤਨਖ਼ਾਹ ਦੇਣ ਲਈ ਮੰਗ ਪੱਤਰ ਦੇ ਚੁੱਕੇ ਹਨ ਕਿ ਉਨ੍ਹਾਂ ਨੂੰ ਅਕਤੂਬਰ ਮਹੀਨੇ ਦੀ ਤਨਖ਼ਾਹ ਦਿੱਤੀ ਜਾਵੇਗੀ, ਪਰ ਦੋਵੇਂ ਸਬੰਧਿਤ ਧਿਰਾਂ ਵਲੋਂ ਅਜੇ ਤਕ ਕੋਈ ਵੀ ਤਸੱਲੀਬਖ਼ਸ਼ ਜਵਾਬ ਨਹੀਂ ਦਿੱਤਾ ਗਿਆ | ਉਨ੍ਹਾਂ ਕਿਹਾ ਕਿ ਇਸ ਸਮੇਂ ਕੰਟਰੋਲ ਐਾਡ ਇੰਸਟੂਮੈਂਟ ਦੇ ਤਿੰਨ ਸੈਲ ਸੀ.ਐਾਡ ਆਈ-1, ਏ.ਟੀ.ਆਰ.ਐਸ ਤੇ ਐਫ.ਐਸ.ਐਸ.ਐਸ ਦੇ ਠੇਕਾ ਕਾਮਿਆਂ ਦੀ ਤਨਖ਼ਾਹ ਰੁਕੀ ਹੋਈ ਹੈ | ਜਿਸ ਦਾ ਠੇਕੇਦਾਰ ਚੋਪੜਾ ਇੰਜੀਨੀਅਰ ਕੰਪਨੀ ਹੈ | ਉਨ੍ਹਾਂ ਕਿਹਾ ਕਿ ਜੇ ਕੱਲ੍ਹ ਤੱਕ ਕੋਈ ਸੁਣਵਾਈ ਨਾ ਕੀਤੀ ਤਾਂ ਠੇਕਾ ਕਾਮਿਆਂ ਵਲੋਂ ਤਿੱਖਾ ਸੰਘਰਸ਼ ਉਲੀਕਿਆ ਜਾਵੇਗਾ | ਇਸ ਦੀ ਜ਼ਿੰਮੇਵਾਰੀ ਥਰਮਲ ਪਲਾਂਟ ਮੈਨੇਜਮੈਂਟ ਤੇ ਸਬੰਧਿਤ ਠੇਕੇਦਾਰ ਦੀ ਹੋਵੇਗੀ | ਇਸ ਮਸਲੇ ਸਬੰਧੀ ਕੰਪਨੀ ਦੇ ਸਾਈਟ ਇੰਚਾਰਜ ਗੁਰਪਿਆਰ ਨਾਲ ਰਾਬਤਾ ਕਰਨਾ ਚਾਹਿਆ ਤਾਂ ਉਨ੍ਹਾਂ ਫ਼ੋਨ ਨਹੀਂ ਉਠਾਇਆ | ਇਸ ਸਬੰਧੀ ਜਦੋਂ ਚੀਫ਼ ਇੰਜੀਨੀਅਰ ਥਰਮਲ ਪਲਾਂਟ ਲਹਿਰਾ ਮੁਹੱਬਤ ਨਾਲ ਫ਼ੋਨ ਰਾਹੀਂ ਰਾਬਤਾ ਕਰਨਾ ਚਾਹਿਆ ਤਾਂ ਉਨ੍ਹਾਂ ਕਿਹਾ ਕਿ ਅਜਿਹਾ ਮਸਲਾ ਸਾਡੇ ਧਿਆਨ ਨਹੀਂ ਹੈ | ਜਦੋਂ ਕਿ ਠੇਕਾ ਕਾਮਿਆਂ ਨੇ ਤਿੰਨ ਦਿਨ ਤੋਂ ਕੰਮ ਬੰਦ ਕੀਤਾ ਹੋਇਆ ਹੈ |

ਐਕਟਿਵਾ ਸਵਾਰ ਦੋ ਵਿਅਕਤੀ ਨਾਜਾਇਜ਼ ਸ਼ਰਾਬ ਸਮੇਤ ਕਾਬੂ

ਸੰਗਤ ਮੰਡੀ, 14 ਨਵੰਬਰ (ਅੰਮਿ੍ਤਪਾਲ ਸ਼ਰਮਾ)-ਥਾਣਾ ਸੰਗਤ ਦੀ ਪੁਲਿਸ ਨੇ ਬਠਿੰਡਾ ਡੱਬਵਾਲੀ ਮੁੱਖ ਮਾਰਗ 'ਤੇ ਪੈਂਦੇ ਪਿੰਡ ਗੁਰਥੜੀ ਨੇੜੇ ਐਕਟਿਵਾ ਸਵਾਰ ਦੋ ਵਿਅਕਤੀਆਂ ਨੂੰ ਹਰਿਆਣਾ ਦੀ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ | ਥਾਣਾ ਸੰਗਤ ਦੇ ਸਹਾਇਕ ਥਾਣੇਦਾਰ ...

ਪੂਰੀ ਖ਼ਬਰ »

ਅੱਧੀ ਦਰਜਨ ਤੋਂ ਵੱਧ ਵਿਅਕਤੀਆਂ ਨੇ ਸ਼ਰਾਬ ਦੇ ਠੇਕੇ 'ਚ ਦਿੱਤਾ ਲੁੱਟ ਦੀ ਵਾਰਦਾਤ ਨੂੰ ਅੰਜ਼ਾਮ

ਸੰਗਤ ਮੰਡੀ, 14 ਨਵੰਬਰ (ਅੰਮਿ੍ਤਪਾਲ ਸ਼ਰਮਾ)-ਥਾਣਾ ਸੰਗਤ ਦੇ ਪਿੰਡ ਬਾਂਡੀ ਵਿਖੇ ਅੱਧੀ ਦਰਜਨ ਤੋਂ ਵੱਧ ਵਿਅਕਤੀਆਂ ਵਲੋਂ ਰਾਤ ਨੂੰ ਸ਼ਰਾਬ ਦੇ ਠੇਕੇ 'ਚ ਲੁੱਟ ਦੀ ਵਾਰਦਾਤ ਨੂੰ ਅੰਜ਼ਾਮ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ | ਥਾਣਾ ਸੰਗਤ ਦੇ ਸਹਾਇਕ ਥਾਣੇਦਾਰ ਗੁਰਚਰਨ ...

ਪੂਰੀ ਖ਼ਬਰ »

ਜਬਰ ਜਨਾਹ ਦੇ ਦੋਸ਼ਾਂ 'ਚੋਂ ਇਕ ਬਰੀ

ਬਠਿੰਡਾ, 14 ਨਵੰਬਰ (ਸੁਖਵਿੰਦਰ ਸਿੰਘ ਸੁੱਖਾ)- ਬਠਿੰਡਾ ਦੇ ਐਡੀਸ਼ਨਲ ਸੈਸ਼ਨ ਜੱਜ ਰਾਵੀਇੰਦਰ ਕੌਰ ਦੀ ਅਦਾਲਤ ਨੇ ਜਬਰ ਜਨਾਹ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਇਕ ਨੌਜਵਾਨ ਨੂੰ ਬਚਾਅ ਪੱਖ ਦੇ ਵਕੀਲਾਂ ਰਣਬੀਰ ਸਿੰਘ ਬਰਾੜ ਅਤੇ ਰਣਧੀਰ ਸਿੰਘ ਸਿੱਧੂ ਦੀਆਂ ਦਲੀਲਾਂ ...

ਪੂਰੀ ਖ਼ਬਰ »

ਪਰਾਲੀ ਦੇ ਧੂੰਏ ਕਾਰਨ ਵਾਪਰੇ ਹਾਦਸੇ ਸਬੰਧੀ ਮਾਮਲਾ ਦਰਜ

ਨਥਾਣਾ, 14 ਨਵੰਬਰ (ਗੁਰਦਰਸ਼ਨ ਲੁੱਧੜ)- ਥਾਣਾ ਨਥਾਣਾ ਦੀ ਪੁਲਿਸ ਨੂੰ ਗੁਰਵਿੰਦਰ ਸਿੰਘ ਵਾਸੀ ਭੁੱਚੋ ਕਲਾਂ ਨੇ ਇਤਲਾਹ ਦਿੱਤੀ ਕਿ ਉਹ ਆਪਣੇ ਪਿਤਾ ਸਮੇਤ ਜਦੋਂ ਲਹਿਰਾ ਖਾਨਾ ਕੋਲ ਮੋਟਰ ਸਾਈਕਲ 'ਤੇ ਜਾ ਰਿਹਾ ਸੀ ਤਾਂ ਰਸਤੇ ਵਿਚ ਇਕ ਵਿਅਕਤੀ ਨੇ ਆਪਣੇ ਖੇਤ ਵਿਚ ਝੋਨੇ ਦੀ ...

ਪੂਰੀ ਖ਼ਬਰ »

ਮੋਟਰ ਸਾਈਕਲ ਸਵਾਰ 9 ਕਿੱਲੋ ਭੁੱਕੀ ਸਮੇਤ ਕਾਬੂ

ਸੰਗਤ ਮੰਡੀ, 14 ਨਵੰਬਰ (ਅੰਮਿ੍ਤਪਾਲ ਸ਼ਰਮਾ)-ਥਾਣਾ ਸੰਗਤ ਦੀ ਪੁਲਿਸ ਨੇ ਪਿੰਡ ਫੁੱਲੋ ਮਿੱਠੀ ਵਿਖੇ ਇਕ ਮੋਟਰ ਸਾਈਕਲ ਸਵਾਰ ਵਿਅਕਤੀ ਨੂੰ 9 ਕਿੱਲੋ ਭੁੱਕੀ ਚੂਰਾ ਪੋਸਤ ਸਮੇਤ ਕਾਬੂ ਕੀਤਾ ਹੈ | ਥਾਣਾ ਸੰਗਤ ਦੇ ਸਹਾਇਕ ਥਾਣੇਦਾਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ...

ਪੂਰੀ ਖ਼ਬਰ »

ਬਠਿੰਡਾ ਤੋਂ 3 ਨਾਬਾਲਗ ਲੜਕੀਆਂ ਭੇਦਭਰੀ ਹਾਲਾਤ 'ਚ ਲਾਪਤਾ

ਬਠਿੰਡਾ, 14 ਨਵੰਬਰ (ਸੁਖਵਿੰਦਰ ਸਿੰਘ ਸੁੱਖਾ)-ਬਠਿੰਡਾ ਦੇ ਸਰਕਾਰੀ ਕੰਨਿ੍ਹਆ ਸੀਨੀਅਰ ਸਕੈਡਰੀ ਸਕੂਲ ਵਿਚ ਪੜ੍ਹਨ ਵਾਲੀਆਂ 3 ਨਾਬਾਲਗ ਲੜਕੀਆਂ ਭੇਦਭਰੇ ਹਲਾਤਾਂ 'ਚ ਲਾਪਤਾ ਹੋਣ ਦੀ ਖ਼ਬਰ ਮਿਲੀ ਹੈ | ਇਸ ਦੀ ਸ਼ਿਕਾਇਤ ਪੁਲਿਸ ਨੂੰ ਮਿਲਦਿਆਂ ਹੀ ਐਸ.ਐਸ.ਪੀ. ਬਠਿੰਡਾ ...

ਪੂਰੀ ਖ਼ਬਰ »

ਪੰਜਾਬ ਕਾਰਜ ਪਾਲਿਕਾ ਦੀ ਮਾੜੀ ਕਾਰਗੁਜ਼ਾਰੀ ਕਾਰਨ ਹਰ ਸਾਲ ਹਜ਼ਾਰਾਂ ਬਾਲ ਸੜਕਾਂ 'ਤੇ ਮਨਾਉਂਦੇ ਨੇ ਬਾਲ ਦਿਵਸ

ਸੁਖਵਿੰਦਰ ਸਿੰਘ ਸੁੱਖਾ ਬਠਿੰਡਾ, 14 ਨਵੰਬਰ- ਸਮੁੱਚੇ ਦੇਸ਼ ਵਾਂਗ ਪੰਜਾਬ ਵਿਚ ਵੀ ਅੱਜ ਬਾਲ ਦਿਵਸ ਮਨਾਇਆ ਗਿਆ | ਇਸ ਸਬੰਧੀ ਜਿਥੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਏ ਗਏ ਉਥੇ ਤਕਰੀਬਨ ਹਰ ਵੱਡੇ-ਛੋਟੇ ਸਕੂਲ ਵਿਚ ਬਾਲ ਦਿਵਸ ਦੀ ਮਹੱਤਤਾ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ

ਬਠਿੰਡਾ, 14 ਨਵੰਬਰ (ਕੰਵਲਜੀਤ ਸਿੰਘ ਸਿੱਧੂ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕਿਲ੍ਹਾ ਮੁਬਾਰਕ ਵਿਖੇ ਸੂਫ਼ੀਆਨਾ ਸ਼ਾਮ ਦੌਰਾਨ ਸੂਫ਼ੀ ਗਾਇਕਾਂ ਕੰਵਰ ਗਰੇਵਾਲ ਤੇ ਸਤਿੰਦਰ ਸਰਤਾਜ ਵਲੋਂ ਆਪਣੀ ਸੂਫ਼ੀ ਗਾਇਕੀ ...

ਪੂਰੀ ਖ਼ਬਰ »

ਮਾਊਾਟ ਲਿਟਰਾ ਜੀ ਸਕੂਲ 'ਚ ਬਾਲ ਦਿਵਸ ਮਨਾਇਆ

ਲਹਿਰਾ ਮੁਹੱਬਤ, 14 ਨਵੰਬਰ (ਸੁਖਪਾਲ ਸਿੰਘ ਸੁੱਖੀ) - ਮਾਊਾਟ ਲਿਟਰਾ ਜ਼ੀ ਸਕੂਲ ਲਹਿਰਾ ਧੂਰਕੋਟ ਵਿਖੇ 'ਚਿਲਡਰਨ ਡੇਅ' ਮਨਾਇਆ ਗਿਆ ਜਿਸ ਦੌਰਾਨ ਸਕੂਲ ਦੇ ਸਾਰੇ ਵਿਦਿਆਰਥੀਆਂ ਨੇ ਵੱਖ-ਵੱਖ ਪ੍ਰਕਾਰ ਦੀਆਂ ਗਤੀਵਿਧੀਆਂ ਵਿਚ ਭਾਗ ਲਿਆ | ਕਿੰਡਰ ਗਾਰਟਨ ਵਿੰਗ ਦੇ ...

ਪੂਰੀ ਖ਼ਬਰ »

5 ਮੋਟਰਸਾਈਕਲ ਚੋਰੀ, ਕੋਤਵਾਲੀ ਪੁਲਿਸ ਵਲੋਂ ਮਾਮਲਾ ਦਰਜ

ਬਠਿੰਡਾ, 14 ਨਵੰਬਰ (ਸੁਖਵਿੰਦਰ ਸਿੰਘ ਸੁੱਖਾ)-ਥਾਣਾ ਕੋਤਵਾਲੀ ਪੁਲਿਸ ਨੇ ਸ਼ਹਿਰ ਦੇ ਵੱਖ-ਵੱਖ ਥਾਵਾਂ ਤੋਂ ਚੋਰੀ ਹੋਏ 5 ਮੋਟਰ ਸਾਈਕਲ ਸਬੰਧੀ ਮਾਮਲਾ ਦਰਜ ਕੀਤਾ ਹੈ | ਰਾਜੀਵ ਕੁਮਾਰ ਪੁੱਤਰ ਰਾਮ ਕੁਮਾਰ ਵਾਸੀ ਜਨਤਾ ਨਗਰ ਬਠਿੰਡਾ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ...

ਪੂਰੀ ਖ਼ਬਰ »

ਸੇਂਟ ਜੇਵੀਅਰ ਸਕੂਲ ਵਿਖੇ ਧੂਮ ਧਾਮ ਨਾਲ ਮਨਾਈ ਗਈ ਅਥਲੈਟਿਕ ਮੀਟ ਅਤੇ ਬਾਲ ਦਿਵਸ

ਬਠਿੰਡਾ, 14 ਨਵੰਬਰ (ਕੰਵਲਜੀਤ ਸਿੰਘ ਸਿੱਧੂ)- ਸੇਂਟ ਜੇਵੀਅਰ ਸਕੂਲ ਬਠਿੰਡਾ ਵਿਖੇ ਸਕੂਲ ਅਥਲੈਟਿਕ ਮੀਟ ਅਤੇ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਦਾ ਜਨਮ ਦਿਨ ਬਾਲ ਦਿਵਸ ਦੇ ਰੂਪ ਵਿਚ ਮਨਾਇਆ ਗਿਆ | ਇਸ ਮੌਕੇ ਸਮਾਗਮ ਵਿਚ ਸਕੂਲ ਦੇ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ ਤੋਂ 230 ਲੀਟਰ ਲਾਹਣ ਬਰਾਮਦ

ਬਠਿੰਡਾ, 14 ਨਵੰਬਰ (ਸੁਖਵਿੰਦਰ ਸਿੰਘ ਸੁੱਖਾ)- ਬਠਿੰਡਾ ਪੁਲਿਸ ਦੇ ਥਾਣਾ ਸਦਰ ਅਤੇ ਨਥਾਣਾ ਦੀ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ ਛਾਪੇਮਾਰੀ ਕਰਕੇ 230 ਲੀਟਰ ਲਾਹਣ ਬਰਾਮਦ ਕੀਤੀ ਹੈ | ਮਿਲੀ ਜਾਣਕਾਰੀ ਅਨੁਸਾਰ ਥਾਣਾ ਸਦਰ ਪੁਲਿਸ ਨੇ ਗੁਪਤ ਸੂਚਨਾ ਮਿਲਣ 'ਤੇ ਕਾਰਵਾਈ ...

ਪੂਰੀ ਖ਼ਬਰ »

ਅੱਜ ਬਿਜਲੀ ਸਪਲਾਈ ਰਹੇਗੀ ਬੰਦ

ਸੰਗਤ ਮੰਡੀ, 14 ਨਵੰਬਰ (ਅੰਮਿ੍ਤਪਾਲ ਸ਼ਰਮਾ)-ਸਬ-ਡਵੀਜ਼ਨ ਸੰਗਤ ਤਹਿਤ ਪੈਂਦੇ ਚਾਰ ਬਿਜਲੀ ਘਰਾਂ ਦੀ ਬਿਜਲੀ ਸਪਲਾਈ ਅੱਜ ਸਵੇਰੇ 9 ਵਜੇ ਤੋਂ ਸ਼ਾਮ 6 ਵਜੇ ਤੱਕ ਬੰਦ ਰਹੇਗੀ | ਸਬ-ਡਿਵੀਜਨ ਸੰਗਤ ਦੇ ਉਪ ਮੰਡਲ ਅਧਿਕਾਰੀ ਇੰਜੀਨੀਅਰ ਰਵਿੰਦਰਪਾਲ ਸਿੰਘ ਨੇ ਦੱਸਿਆ ਕਿ ਜਰੂਰੀ ...

ਪੂਰੀ ਖ਼ਬਰ »

ਰਿਫ਼ਾਇਨਰੀ ਨੇ ਪਿੰਡ ਪੱਕਾ ਕਲਾਂ 'ਚ ਮੁਫ਼ਤ ਪਸ਼ੂ ਮੈਡੀਕਲ ਕੈਂਪ ਲਗਾਇਆ

ਰਾਮਾਂ ਮੰਡੀ, 14 ਨਵੰਬਰ (ਅਮਰਜੀਤ ਸਿੰਘ ਲਹਿਰੀ) - ਨੇੜਲੇ ਪਿੰਡ ਪੱਕਾ ਕਲਾਂ ਵਿਖੇ ਗੁਰੂ ਗੋਬਿੰਦ ਸਿੰਘ ਰਿਫ਼ਾਇਨਰੀ ਵਲੋਂ ਪੰਚਾਇਤ ਦੇ ਸਹਿਯੋਗ ਨਾਲ ਪਸ਼ੂਆਂ ਦਾ ਮੁਫ਼ਤ ਮੈਡੀਕਲ ਚੈਕਅੱਪ ਕੈਂਪ ਲਗਾਇਆ ਗਿਆ, ਜਿਸ ਦੀ ਰਸਮੀ ਸ਼ੁਰੂਆਤ ਸਰਪੰਚ ਅੰਗਰੇਜ਼ ਸਿੰਘ ਸੰਧੂ ...

ਪੂਰੀ ਖ਼ਬਰ »

ਸਟਾਰ ਪਲੱਸ ਸਕੂਲ ਰਾਮਾਂ 'ਚ 'ਇਨਵੈਸਟਚਰ ਸੈਰਮਨੀ' ਕਰਵਾਈ

ਰਾਮਾਂ ਮੰਡੀ, 14 ਨਵੰਬਰ (ਅਮਰਜੀਤ ਸਿੰਘ ਲਹਿਰੀ)-ਸਥਾਨਕ ਬੰਗੀ ਰੋਡ 'ਤੇ ਸਥਿਤ ਸਟਾਰ ਪਲੱਸ ਕਾਨਵੈਂਟ ਸਕੂਲ ਵਿਖੇ ਸਕੂਲ ਮੰਤਰੀ ਮੰਡਲ ਦੇ ਚੁਣੇ ਗਏ ਵਿਦਿਆਰਥੀਆਂ ਨੂੰ ਸਹੁੰ ਚੁਕਾਉਣ ਲਈ 'ਇਨਵੈਸਟਚਰ ਸੈਰਮਨੀ' ਕਰਵਾਈ ਗਈ | ਸਮਾਗਮ ਦੀ ਸ਼ੁਰੂਆਤ ਮੁੱਖ ਮਹਿਮਾਨ ਰਜੀਵ ...

ਪੂਰੀ ਖ਼ਬਰ »

ਡਾ. ਹੋਮਜ਼ ਅਕੈਡਮੀ ਦੇ ਵਿਦਿਆਰਥੀਆਂ ਨੇ ਬਾਲ ਦਿਵਸ ਅਤੇ ਸਕੂਲ ਦਾ ਸਥਾਪਨਾ ਦਿਵਸ ਮਨਾਇਆ

ਗੋਨਿਆਣਾ, 14 ਨਵੰਬਰ (ਲਛਮਣ ਦਾਸ ਗਰਗ) - ਅੱਜ ਡਾ: ਹੋਮਜ਼ ਅਕੈਡਮੀ ਦੇ ਵਿਹੜੇ ਵਿਚ ਵਿਦਿਆਰਥੀਆਂ ਵਲੋਂ ਰੰਗਾਰੰਗ ਪ੍ਰੋਗਰਾਮ ਪੇਸ਼ ਕਰਕੇ ਬਾਲ ਦਿਵਸ ਅਤੇ ਸਕੂਲ ਦਾ ਸਥਾਪਨਾ ਦਿਵਸ ਮਨਾਇਆ ਗਿਆ | ਅੱਜ ਦੇ ਹੀ ਦਿਨ 14 ਨਵੰਬਰ, 2003 ਨੂੰ ਕਰਮਿੰਦਰ ਸਿੰਘ ਚੌਹਾਨ ਨੇ ਆਪਣੇ ਕਰ ...

ਪੂਰੀ ਖ਼ਬਰ »

ਮਾਲਵਾ ਕਾਲਜ ਦਾ ਬੀ. ਕਾਮ. ਸਮੈਸਟਰ ਦੂਜਾ ਦਾ ਨਤੀਜਾ ਰਿਹਾ ਸ਼ਾਨਦਾਰ

ਬਠਿੰਡਾ, 14 ਨਵੰਬਰ (ਕੰਵਲਜੀਤ ਸਿੰਘ ਸਿੱਧੂ)-ਮਾਲਵਾ ਕਾਲਜ ਬੀ. ਕਾਮ. ਭਾਗ ਪਹਿਲਾ ਸਮੈਸਟਰ ਦੂਜਾ ਦਾ ਨਤੀਜਾ ਸ਼ਾਨਦਾਰ ਰਿਹਾ | ਕਾਲਜ ਦੀ ਹੋਣਹਾਰ ਵਿਦਿਆਰਥਣ ਅਮਨਜੋਤ ਕੌਰ ਨੇ 79.5% ਨੰਬਰ ਪ੍ਰਾਪਤ ਕਰਕੇ ਕਾਲਜ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ | ਇਸੇ ਤਰ੍ਹਾਂ ਚਰਨਜੀਤ ...

ਪੂਰੀ ਖ਼ਬਰ »

ਦਸਮੇਸ਼ ਸਕੂਲ 'ਚ ਬਾਲ ਦਿਵਸ ਮੌਕੇ ਰੰਗਾ ਰੰਗ ਪ੍ਰੋਗਰਾਮ ਕਰਵਾਇਆ

ਬਠਿੰਡਾ, 14 ਨਵੰਬਰ (ਕੰਵਲਜੀਤ ਸਿੰਘ ਸਿੱਧੂ)-ਦਸਮੇਸ਼ ਸਕੂਲ ਵਿਚ ਬਾਲ ਦਿਵਸ ਮੌਕੇ ਰੰਗਾਰੰਗ ਪ੍ਰੋਗਰਾਮ ਕਰਵਾਇਆ ਗਿਆ | ਸਮਾਗਮ ਦੀ ਸ਼ੁਰੂਆਤ ਸਕੂਲ ਦੇ ਬੱਚਿਆਂ ਵਲੋਂ ਮੂਲ-ਮੰਤਰ ਦੇ ਉਚਾਰਨ ਨਾਲ ਕੀਤੀ ਗਈ | ਇਸ ਤੋਂ ਬਾਅਦ ਗੀਤ ਸੰਗੀਤ ਤੋਂ ਇਲਾਵਾ ਬੱਚਿਆਂ ਨੇ ਭੰਗੜਾ ...

ਪੂਰੀ ਖ਼ਬਰ »

ਥਾਣੇਦਾਰ ਨਾਲ 50 ਹਜ਼ਾਰ ਦੀ ਠੱਗੀ, ਮਾਮਲਾ ਦਰਜ

ਬਠਿੰਡਾ, 14 ਨਵੰਬਰ (ਸੁਖਵਿੰਦਰ ਸਿੰਘ ਸੁੱਖਾ)- ਪੰਜਾਬ ਪੁਲਿਸ ਦੇ ਸਹਾਇਕ ਥਾਣੇਦਾਰ ਨਾਲ 50 ਹਜ਼ਾਰ ਰੁਪਏ ਦੀ ਠੱਗੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਥਾਣਾ ਸਿਵਲ ਲਾਈਨ ਪੁਲਿਸ ਨੇ ਠੱਗੀ ਦਾ ਸ਼ਿਕਾਰ ਹੋਏ ਸਹਾਇਕ ਥਾਣੇਦਾਰ ਦਿਲਬਾਗ ਸਿੰਘ ਵਾਸੀ ਦਸਮੇਸ਼ ...

ਪੂਰੀ ਖ਼ਬਰ »

ਹਿੰਦੂ ਸੀਨੀਅਰ ਸੈਕੰਡਰੀ ਸਕੂਲ 'ਚ ਬਡੀ ਗਰੁੱਪ ਤਹਿਤ ਖੇਡ ਮੁਕਾਬਲੇ ਕਰਵਾਏ

ਰਾਮਾਂ ਮੰਡੀ, 14 ਨਵੰਬਰ (ਅਮਰਜੀਤ ਸਿੰਘ ਲਹਿਰੀ)- ਸਥਾਨਕ ਹਿੰਦੂ ਸੀਨੀਅਰ ਸੈਕੰਡਰੀ ਸਕੂਲ ਵਿਚ ਪਿ੍ੰਸੀਪਲ ਮੈਡਮ ਸੁਸ਼ਮਾ ਸਿੰਗਲਾ ਅਤੇ ਪ੍ਰਧਾਨ ਰਜੇਸ਼ ਕੁਮਾਰ ਪਿੰਟੂ ਬਾਂਸਲ ਦੀ ਅਗਵਾਈ ਹੇਠ ਬਡੀ ਗਰੁੱਪ ਤਹਿਤ ਬਾਲ ਦਿਵਸ ਨੂੰ ਸਮਰਪਿਤ ਖੇਡ ਮੁਕਾਬਲੇ ਕਰਵਾਏ ਗਏ, ...

ਪੂਰੀ ਖ਼ਬਰ »

ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋਂ ਕਲਾਂ ਵਿਖੇ ਬਾਲ ਦਿਵਸ ਮਨਾਇਆ

ਚਾਉਕੇ, 14 ਨਵੰਬਰ (ਮਨਜੀਤ ਸਿੰਘ ਘੜੈਲੀ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋਂ ਕਲਾਾ ਵਿਖੇ ਬਾਲ ਦਿਵਸ ਸਮਾਗਮ ਕਰਵਾਇਆ ਗਿਆ | ਸਕੂਲ ਚੇਅਰਮੈਨ ਰਵਿੰਦਰਜੀਤ ਸਿੰਘ ਬਿੰਦੀ, ਪ੍ਰਧਾਨ ਸ੍ਰੀਮਤੀ ਬਬਲੀ ਖੀਪਲ ਨੇ ਬੱਚਿਆਾ ਨੰੂ ...

ਪੂਰੀ ਖ਼ਬਰ »

ਗਣਪਤੀ ਇਨਕਲੇਵ 'ਚ ਲੋਕਾਂ ਦੀ ਸਹੂਲਤ ਲਈ ਤਿਆਰ ਕਰਵਾਇਆ ਜੋਗਰ ਐਾਡ ਸਕੇਟਿੰਗ ਟਰੈਕ

ਬਠਿੰਡਾ, 14 ਨਵੰਬਰ (ਸਟਾਫ਼ ਰਿਪੋਰਟਰ)- ਮਿੱਤਲ ਗਰੁੱਪ ਵਲੋਂ ਆਪਣੀ ਰਿਹਾਇਸ਼ੀ ਕਾਲੋਨੀ ਗਣਪਤੀ ਇਨਕਲੇਵ ਵਿਖੇ ਜੋਗਰ ਐਾਡ ਸਕੇਟਿੰਗ ਟਰੈਕ ਤਿਆਰ ਕਰਵਾਇਆ ਹੈ | ਇਸ ਟਰੈਕ 'ਚ ਹਰ ਜ਼ਰੂਰੀ ਸਹੂਲਤ ਵੀ ਮੁਹੱਈਆ ਕਰਵਾਈ ਗਈ ਹੈ | ਦੱਸਣਯੋਗ ਹੈ ਇਲਾਕੇ 'ਚ ਕਿਸੇ ਵੀ ...

ਪੂਰੀ ਖ਼ਬਰ »

ਸੀਵਰੇਜ ਦੇ ਮੇਨ ਹੋਲ ਦੀ ਸਫ਼ਾਈ ਸਮੇਂ ਮਿਲਿਆ ਭਰੂਣ

ਬਠਿੰਡਾ, 14 ਨਵੰਬਰ (ਨਿੱਜੀ ਪੱਤਰ ਪ੍ਰੇਰਕ)- ਸਥਾਨਕ ਮਾਤਾ ਰਾਣੀ ਵਾਲੀ ਗਲੀ ਵਿਚ ਸੀਵਰੇਜ ਦੇ ਮੇਲ ਹੋਲ ਵਿਚੋਂ ਇਕ ਭਰੂਣ ਮਿਲਣ ਦੀ ਖ਼ਬਰ ਮਿਲੀ ਹੈ | ਇਹ ਭਰੂਣ ਇਕ 5 ਮਹੀਨਿਆਂ ਦੇ ਲੜਕੇ ਦਾ ਹੈ ਜੋ ਪਲਾਸਟਿਕ ਦੇ ਲਿਫ਼ਾਫ਼ੇ ਵਿਚ ਪਾਇਆ ਹੋਇਆ ਸੀ | ਭਰੂਣ ਦਾ ਪਤਾ ਸਵੇਰੇ ਉਸ ...

ਪੂਰੀ ਖ਼ਬਰ »

ਐਮ.ਐਸ.ਡੀ ਸਕੂਲ ਦੇ ਵਿਦਿਆਰਥੀਆਂ ਨੇ ਇਤਿਹਾਸਕ ਵਿੱਦਿਅਕ ਟੂਰ ਲਗਾਇਆ

ਰਾਮਾਂ ਮੰਡੀ, 14 ਨਵੰਬਰ (ਅਮਰਜੀਤ ਸਿੰਘ ਲਹਿਰੀ)- ਬਾਲ ਦਿਵਸ ਨੂੰ ਸਮਰਪੀਤ ਸਥਾਨਕ ਐਮ.ਐਸ.ਡੀ ਸੀਨੀਅਰ ਸੈਕੰਡਰੀ ਸਕੂਲ ਦੇ ਪਹਿਲੀ ਤੋਂ ਪੰਜਵੀਂ ਜਮਾਤ ਦੀਆਂ ਵਿਦਿਆਰਥੀਆਂ ਦਾ ਪਿ੍ੰਸੀਪਲ ਮੈਡਮ ਹਰਕਿਰਨ ਕੌਰ ਦੀ ਅਗਵਾਈ ਹੇਠ ਧਾਰਮਿਕ ਅਤੇ ਇਤਿਹਾਸਕ ਵਿੱਦਿਅਕ ਟੂਰ ...

ਪੂਰੀ ਖ਼ਬਰ »

ਖੇਤਰ ਦੇ ਵੱਖ-ਵੱਖ ਸਕੂਲਾਂ 'ਚ ਉਤਸ਼ਾਹ ਨਾਲ ਮਨਾਇਆ ਬਾਲ ਦਿਵਸ

ਸੀਂਗੋ ਮੰਡੀ, 14 ਨਵੰਬਰ (ਲੱਕਵਿੰਦਰ ਸ਼ਰਮਾ)- ਖੇਤਰ ਦੇ ਵੱਖ-ਵੱਖ ਪ੍ਰਾਈਵੇਟ ਸਕੂਲਾਂ 'ਚ ਬਾਲ ਦਿਵਸ ਨੂੰ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਪਿੰਡ ਬੈਹਣੀਵਾਲ ਦੇ ਸਿਲਵਰ ਬੈਲਜ਼ ਸਕੂਲ 'ਚ ਸਕੂਲ ਪ੍ਰਬੰਧਕ ਅੰਤਰ ਰਾਸ਼ਟਰੀ ਖਿਡਾਰੀ ਨੰਬਰਦਾਰ ਬਲਵਿੰਦਰ ਸਿੰਘ, ...

ਪੂਰੀ ਖ਼ਬਰ »

ਹਮੀਰਗੜ੍ਹ ਵਿਖੇ 550ਵਾਂ ਪ੍ਰਕਾਸ਼ ਪੁਰਬ ਧੂਮ-ਧਾਮ ਨਾਲ ਮਨਾਇਆ

ਭਗਤਾ ਭਾਈਕਾ, 14 ਨਵੰਬਰ (ਸੁਖਪਾਲ ਸਿੰਘ ਸੋਨੀ)- ਸਰਕਾਰੀ ਐਲੀਮੈਂਟਰੀ ਸਕੂਲ ਹਮੀਰਗੜ੍ਹ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਸਮੇਂ ਸਮਾਗਮ ਦੀ ਅਗਵਾਈ ਸਕੂਲ ਦੇ ਮੁੱਖ ਅਧਿਆਪਕ ਜਸਵੀਰ ਸਿੰਘ ਕਲਿਆਣ ਅਤੇ ...

ਪੂਰੀ ਖ਼ਬਰ »

ਅਡਹਾਕ ਕਮੇਟੀ ਵਲੋਂ ਜਗਸੀਰ ਸਿੰਘ ਮਹਿਰਾਜ ਨੂੰ ਕਨਵੀਨਰ ਚੁਣਿਆ

ਮਹਿਰਾਜ, 14 ਨਵੰਬਰ (ਸੁਖਪਾਲ ਮਹਿਰਾਜ) - ਕ੍ਰਾਂਤੀਕਾਰੀ ਮਜ਼ਦੂਰ ਯਨੀਅਨ ਪੰਜਾਬ ਇਲਾਕਾ ਰਾਮਪੁਰਾ ਦੀ ਮੀਟਿੰਗ ਸੂਬਾ ਕੋ ਕਨਵੀਨਰ ਜਗਰਾਜ ਸਿੰਘ ਟੱਲੇਵਾਲ ਦੀ ਅਗਵਾਈ ਹੇਠ ਪਿੰਡ ਮਾੜੀ ਵਿਖੇ ਕੀਤੀ ਗਈ, ਜਿਸ ਵਿਚ ਜਗਸੀਰ ਸਿੰਘ ਮਹਿਰਾਜ, ਗਬਰਤੇਜ ਸਿੰਘ ਫੌਜੀ, ...

ਪੂਰੀ ਖ਼ਬਰ »

ਆਕਲੀਆ ਖੁਰਦ ਦੇ ਸਰਪੰਚ ਨੇ ਪਰਾਲੀ ਨਾ ਸਾੜ ਕੇ ਦਿੱਤਾ ਵਾਤਾਵਰਨ ਪ੍ਰੇਮੀ ਹੋਣ ਦਾ ਸਬੂਤ

ਮਹਿਮਾ ਸਰਜਾ, 14 ਨਵੰਬਰ (ਰਾਮਜੀਤ ਸ਼ਰਮਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦੇ ਹੋਏ ਜਿਥੇ ਸਿੱਖ ਸੰਗਤਾਂ ਵਲੋਂ ਵੱਖ-ਵੱਖ ਤਰੀਕੇ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ, ਉਥੇ ਹੀ ਆਕਲੀਆ ਖੁਰਦ ਦੇ ਸਰਪੰਚ ...

ਪੂਰੀ ਖ਼ਬਰ »

ਬਾਬਾ ਫ਼ਰੀਦ ਕਾਲਜ ਵਿਖੇ ਬੀ. ਬੀ. ਏ. ਚੌਥਾ ਸਮੈਸਟਰ ਦਾ ਨਤੀਜਾ ਰਿਹਾ ਸ਼ਾਨਦਾਰ

ਬਠਿੰਡਾ, 14 ਨਵੰਬਰ (ਕੰਵਲਜੀਤ ਸਿੰਘ ਸਿੱਧੂ) - ਬਾਬਾ ਫ਼ਰੀਦ ਕਾਲਜ ਦੇ ਬੀ. ਬੀ. ਏ. (ਚੌਥਾ ਸਮੈਸਟਰ) ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਪ੍ਰੀਖਿਆਵਾਂ ਵਿਚ ਵੀ ਸ਼ਾਨਦਾਰ ਨਤੀਜੇ ਪ੍ਰਾਪਤ ਕਰ ਕੇ ਕਾਲਜ ਦੀ ਵਿਦਿਆਰਥਣ ਐਨੀ ਗੋਇਲ ਅਤੇ ਨਵਤੇਸ਼ਵਰ ਸਿੰਘ ਨੇ 84.29 ਫ਼ੀਸਦੀ ...

ਪੂਰੀ ਖ਼ਬਰ »

'ਬਾਲ ਦਿਵਸ' ਅਮੀਰਾਂ ਦਾ-ਗ਼ਰੀਬਾਂ ਦੇ ਬਾਲ ਮਜ਼ਦੂਰੀ ਵੀ ਨਹੀਂ ਕਰ ਸਕਦੇ-ਲਾਲੇਆਣਾ

ਰਾਮਾਂ ਮੰਡੀ, 14 ਨਵੰਬਰ (ਤਰਸੇਮ ਸਿੰਗਲਾ)-ਗ਼ਰੀਬਾਂ ਦਾ ਕਾਹਦਾ ਬਾਲ ਦਿਵਸ, ਬਾਲ ਦਿਵਸ ਅਮੀਰਾਂ ਦਾ ਜਿਨ੍ਹਾਂ ਦੇ ਬੱਚੇ ਕਾਰਾਂ, ਮੋਟਰ ਸਾਈਕਲ, ਦੁਕਾਨਾਂ ਅਤੇ ਫੈਕਟਰੀਆਂ ਚਲਾਉਂਦੇ ਹਨ ਅਤੇ ਮਹਿੰਗੇ ਅੰਗ੍ਰੇਜ਼ੀ ਸਕੂਲਾਂ ਵਿਚ ਪੜ੍ਹਦੇ ਹਨ, ਪਰ ਗ਼ਰੀਬਾਂ ਦੇ ਬਾਲ ਤਾਂ ...

ਪੂਰੀ ਖ਼ਬਰ »

550ਵਾਂ ਪ੍ਰਕਾਸ਼ ਪੁਰਬ ਮਨਾਇਆ

ਰਾਮਾਂ ਮੰਡੀ, 14 ਨਵੰਬਰ (ਤਰਸੇਮ ਸਿੰਗਲਾ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨੇੜਲੇ ਪਿੰਡ ਮਾਨਵਾਲਾ ਵਿਖੇ ਸਥਿਤ ਗੁਰਦੁਆਰਾ ਸਾਹਿਬ 'ਚ ਸ੍ਰੀ ਅਖੰਡ ਪਾਠਾਂ ਦੇ ਭੋਗ ਪਾਏ ਗਏ | ਇਸ ਦੌਰਾਨ ਰਾਗੀ ਜਥੇ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ...

ਪੂਰੀ ਖ਼ਬਰ »

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਠਿੰਡਾ ਵਲੋਂ ਬਾਲ ਦਿਵਸ ਮੌਕੇ ਕਰਵਾਇਆ ਜ਼ਿਲ੍ਹਾ ਪੱਧਰੀ ਸਮਾਗਮ

ਬਠਿੰਡਾ, 14 ਨਵੰਬਰ (ਕੰਵਲਜੀਤ ਸਿੰਘ ਸਿੱਧੂ)- ਸ: ਕਮਲਜੀਤ ਸਿੰਘ ਲਾਂਬਾ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ਦੀ ਰਹਿਨੁਮਾਈ ਹੇਠ ਅਮਨਦੀਪ ਸਿੰਘ, ਸੀ.ਜੇ.ਐਮ.-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ...

ਪੂਰੀ ਖ਼ਬਰ »

5 ਦਸੰਬਰ ਨੂੰ ਵਿਸ਼ਵ ਕੱਪ ਦੇ ਮੈਚਾਂ ਦਾ ਗਵਾਹ ਬਣੇਗਾ ਬਹੁ-ਮੰਤਵੀ ਖੇਡ ਸਟੇਡੀਅਮ

ਬਠਿੰਡਾ, 14 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਪੰਜਾਬ ਸਰਕਾਰ ਵਲੋਂ ਕਰਵਾਏ ਜਾ ਰਹੇ ਵਿਸ਼ਵ ਕਬੱਡੀ ਕੱਪ ਤਹਿਤ 6 ਸਾਲਾਂ ਦੇ ਲੰਬੇ ਅਰਸੇ ਮਗਰੋਂ ਬਠਿੰਡਾ ਦੇ ਬਹੁ-ਮੰਤਵੀ ਖੇਡ ਸਟੇਡੀਅਮ ਵਿਚ ਮੁੜ ਕਬੱਡੀ-ਕਬੱਡੀ ਹੋਵੇਗੀ | ਬਠਿੰਡਾ ਵਿਚ 5 ਦਸੰਬਰ ਨੂੰ ਦੋ ਮੈਚ ਹੋਣੇ ...

ਪੂਰੀ ਖ਼ਬਰ »

ਕੇਂਦਰ ਸਰਕਾਰ ਿਖ਼ਲਾਫ਼ ਜ਼ਿਲ੍ਹਾ ਕਾਂਗਰਸ ਵਲੋਂ ਅੱਜ ਪ੍ਰਦਰਸ਼ਨ ਅਤੇ ਅਰਥੀਫ਼ੂਕ ਮੁਜ਼ਾਹਰੇ ਦਾ ਐਲਾਨ

ਬਠਿੰਡਾ, 14 ਨਵੰਬਰ (ਸਟਾਫ਼ ਰਿਪੋਰਟਰ)- ਪੰਜਾਬ ਪ੍ਰਦੇਸ਼ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਦਿਹਾਤੀ ਖੁਸ਼ਬਾਜ਼ ਸਿੰਘ ਜਟਾਣਾ ਨੇ ਅੱਜ ਇਥੇ ਦੱਸਿਆ ਕਿ ਦੇਸ਼ ਵਿਚ ਬੀ.ਜੇ.ਪੀ. ਸਰਕਾਰ ਦੀਆਂ ਲੋਕ ਮਾਰੂ ਨੀਤੀਆਂ, ਅਤਿਅੰਤ ਬੇਰੁਜ਼ਗਾਰੀ, ਆਰਥਿਕ ਮੰਦੀ, ਆਸਮਾਨ ਛੰੂਹਦੀ ...

ਪੂਰੀ ਖ਼ਬਰ »

ਹੈਰੋਇਨ ਸਣੇ 2 ਗਿ੍ਫ਼ਤਾਰ

ਬਠਿੰਡਾ, 14 ਨਵੰਬਰ (ਸੁਖਵਿੰਦਰ ਸਿੰਘ ਸੁੱਖਾ)-ਥਾਣਾ ਕੈਨਾਲ ਕਾਲੋਨੀ ਪੁਲਿਸ ਨੇ ਸਥਾਨਕ ਜਨਤਾ ਨਗਰ ਨੇੜੇ ਨਹਿਰ ਪਟੜੀ ਤੋਂ ਸੰਦੀਪ ਕੁਮਾਰ ਵਾਸੀ ਗੋਪਾਲ ਨਗਰ ਅਤੇ ਮਨਫੂਲ ਸਿੰਘ ਵਾਸੀ ਪਰਸ ਰਾਮ ਨਗਰ ਬਠਿੰਡਾ ਨੂੰ 18 ਗਰਾਮ ਹੈਰੋਇਨ ਸਣੇ ਗਿ੍ਫ਼ਤਾਰ ਕਰਕੇ ਉਨ੍ਹਾਂ ...

ਪੂਰੀ ਖ਼ਬਰ »

ਯੂਨੀਵਰਸਲ ਸਕੂਲ 'ਚ ਬਾਲ ਦਿਵਸ ਮੌਕੇ ਵਿਦਿਆਰਥੀਆਂ ਦੇ ਖੇਡ ਮੁਕਾਬਲੇ ਕਰਵਾਏ ਗਏ

ਤਲਵੰਡੀ ਸਾਬੋ, 14 ਨਵੰਬਰ (ਰਣਜੀਤ ਸਿੰਘ ਰਾਜੂ)-ਯੂਨੀਵਰਸਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਤਲਵੰਡੀ ਸਾਬੋ ਵਿਖੇ ਬਾਲ ਅਤੇ ਖੇਡ ਦਿਵਸ ਬੜ੍ਹੀ ਹੀ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਰੇਵਤੀ ਪ੍ਰਸ਼ਾਦ ਸ਼ਰਮਾ, ਕੌਮੀ ਪੁਰਸਕਾਰੀ (ਮੰਨੇ ਪ੍ਰਮਨੇ ਕਵੀਸ਼ਰ) ਨੇ ਮੁੱਖ ...

ਪੂਰੀ ਖ਼ਬਰ »

ਗੋਨਿਆਣਾ ਪੰਜਾਬੀ ਸਾਹਿਤ ਸਭਾ ਦੀ ਮੀਟਿੰਗ 'ਚ ਸਾਹਿਤਕ ਪ੍ਰੇਮੀਆਂ ਵਲੋਂ ਭਰਪੂਰ ਚਰਚਾਵਾਂ ਕੀਤੀਆਂ

ਗੋਨਿਆਣਾ, 14 ਨਵੰਬਰ (ਲਛਮਣ ਦਾਸ ਗਰਗ)-ਪੰਜਾਬੀ ਸਾਹਿਤ ਸਭਾ ਗੋਨਿਆਣਾ ਦੀ ਮੀਟਿੰਗ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਸਮਰਪਿਤ ਸਭਾ ਦੇ ਸਰਪ੍ਰਸਤ ਡਾ: ਗੁਰਚਰਨ ਸਿੰਘ ਸਾਬਕਾ ਐਸ. ਐਮ. ਓ. ਦੀ ਪ੍ਰਧਾਨਗੀ ਹੇਠ ਸਭਾ ਦੇ ਦਫ਼ਤਰ ਵਿਖੇ ਹੋਈ | ਸ੍ਰੀ ਗੁਰੂ ਨਾਨਕ ਦੇਵ ਜੀ ਦੇ ...

ਪੂਰੀ ਖ਼ਬਰ »

ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਬਠਿੰਡਾ ਦਾ ਜ਼ੋਨਲ ਯੂਥ ਫ਼ੈਸਟੀਵਲ 'ਸਰਬੱਤ ਦਾ ਭਲਾ' ਸ਼ਾਨੋ ਸ਼ੌਕਤ ਨਾਲ ਸਮਾਪਤ

ਬਠਿੰਡਾ, 14 ਨਵੰਬਰ (ਕੰਵਲਜੀਤ ਸਿੰਘ ਸਿੱਧੂ)- ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ, ਬਠਿੰਡਾ ਦਾ 5ਵਾਂ ਅੰਤਰ-ਜ਼ੋਨਲ ਯੁਵਕ ਮੇਲਾ-2019 'ਸਰਬੱਤ ਦਾ ਭਲਾ' ਸ਼ਾਨੋ ਸ਼ੌਕਤ ਨਾਲ ਯੂਨੀਵਰਸਿਟੀ ਕੈਂਪਸ ਵਿਖੇ ਸਮਾਪਤ ਹੋ ਗਿਆ¢ ਐਮ.ਆਰ.ਐਸ.ਪੀ.ਟੀ.ਯੂ., ਮੁੱਖ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX