ਤਾਜਾ ਖ਼ਬਰਾਂ


ਕਬੱਡੀ ਕੱਪ : ਦੂਜੇ ਸੈਮੀ ਫਾਈਨਲ 'ਚ ਭਾਰਤ ਨੇ ਯੂ. ਐੱਸ. ਏ. ਨੂੰ ਹਰਾ ਕੇ ਫਾਈਨਲ 'ਚ ਬਣਾਈ ਥਾਂ
. . .  12 minutes ago
ਔਰਤਾਂ ਪ੍ਰਤੀ ਵਧਦੇ ਅਪਰਾਧਾਂ ਦੇ ਮੱਦੇਨਜ਼ਰ ਆਪਣਾ ਜਨਮ ਦਿਨ ਨਹੀਂ ਮਨਾਉਣਗੇ ਸੋਨੀਆ ਗਾਂਧੀ
. . .  18 minutes ago
ਨਵੀਂ ਦਿੱਲੀ, 8 ਦਸੰਬਰ- ਦੇਸ਼ ਭਰ 'ਚ ਔਰਤਾਂ ਪ੍ਰਤੀ ਵਧਦੇ ਅਪਰਾਧਾਂ ਦੇ ਮੱਦੇਨਜ਼ਰ ਕਾਂਗਰਸ ਦੇ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ...
ਵਿਅਕਤੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  27 minutes ago
ਗੁਰੂਹਰਸਹਾਏ, 8 ਦਸੰਬਰ (ਹਰਚਰਨ ਸਿੰਘ ਸੰਧੂ)- ਪਿੰਡ ਕੜਮਾ ਦੇ ਇੱਕ ਵਿਅਕਤੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕੀਤੇ ਜਾਣ ਖ਼ਬਰ ਪ੍ਰਾਪਤ ਹੋਈ ਹੈ। ਮ੍ਰਿਤਕ ਦੀ ਪਹਿਚਾਣ 40 ਸਾਲਾ ਰਿੰਕੂ...
ਦਿੱਲੀ : ਅੱਗ ਲੱਗਣ ਵਾਲੀ ਇਮਾਰਤ 'ਚ ਇੱਕ ਵੀ ਫਾਇਰ ਸੇਫ਼ਟੀ ਉਪਕਰਨ ਨਹੀਂ ਸੀ
. . .  53 minutes ago
ਨਵੀਂ ਦਿੱਲੀ, 8 ਦਸੰਬਰ- ਦਿੱਲੀ ਫਾਇਰ ਸਰਵਿਸ (ਡੀ. ਐੱਫ. ਐੱਸ.) ਦੇ ਚੀਫ਼ ਫਾਇਰ ਅਫ਼ਸਰ ਅਤੁਲ ਗਰਗ ਨੇ ਅਨਾਜ ਮੰਡੀ ਇਲਾਕੇ 'ਚ ਅੱਜ ਸਵੇਰੇ ਵਾਪਰੀ ਅੱਗ ਲੱਗਣ ਦੀ ਘਟਨਾ 'ਤੇ ਕਿਹਾ ਕਿ...
ਦਿੱਲੀ ਅਗਨੀਕਾਂਡ 'ਚ ਮਾਰੇ ਗਏ ਬਿਹਾਰ ਦੇ ਲੋਕਾਂ ਦੇ ਪਰਿਵਾਰਾਂ ਲਈ ਨਿਤਿਸ਼ ਵਲੋਂ ਮੁਆਵਜ਼ੇ ਦਾ ਐਲਾਨ
. . .  about 1 hour ago
ਪਟਨਾ, 8 ਦਸੰਬਰ- ਰਾਜਧਾਨੀ ਦਿੱਲੀ 'ਚ ਇੱਕ ਫੈਕਟਰੀ 'ਚ ਲੱਗੀ ਅੱਗ ਕਾਰਨ ਮਾਰੇ ਗਏ ਬਿਹਾਰ ਦੇ ਲੋਕਾਂ ਦੇ ਪਰਿਵਾਰਾਂ ਲਈ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਮੁਆਵਜ਼ੇ ਦਾ ਐਲਾਨ...
ਦਿੱਲੀ ਅਗਨੀਕਾਂਡ ਦੀ ਜਾਂਚ ਹੋਣੀ ਚਾਹੀਦੀ ਹੈ- ਗੌਤਮ ਗੰਭੀਰ
. . .  about 1 hour ago
ਨਵੀਂ ਦਿੱਲੀ, 8 ਦਸੰਬਰ- ਭਾਜਪਾ ਦੇ ਸੰਸਦ ਮੈਂਬਰ ਗੌਤਮ ਗੰਭੀਰ ਨੇ ਦਿੱਲੀ ਅਗਨੀਕਾਂਡ 'ਤੇ ਕਿਹਾ ਹੈ ਕਿ ਮੈਂ ਇਸ 'ਤੇ ਰਾਜਨੀਤੀ ਨਹੀਂ ਕਰਨਾ ਚਾਹੁੰਦਾ ਹਾਂ। ਉਨ੍ਹਾਂ ਕਿਹਾ ਕਿ...
ਕਬੱਡੀ ਕੱਪ : ਪਹਿਲੇ ਸੈਮੀ ਫਾਈਨਲ ਮੁਕਾਬਲੇ 'ਚ ਕੈਨੇਡਾ ਨੇ ਇੰਗਲੈਂਡ ਨੂੰ ਹਰਾ ਕੇ ਫਾਈਨਲ 'ਚ ਕੀਤਾ ਪ੍ਰਵੇਸ਼
. . .  about 1 hour ago
ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਬੱਡੀ ਕੱਪ ਦੇ ਸੈਮੀ ਫਾਈਨਲ ਮੁਕਾਬਲੇ ਸ਼ੁਰੂ
. . .  about 1 hour ago
ਸ੍ਰੀ ਅਨੰਦਪੁਰ ਸਾਹਿਬ, 8 ਦਸੰਬਰ (ਨਿੱਕੂਵਾਲ, ਕਰਨੈਲ ਸਿੰਘ)- ਖ਼ਾਲਸਾ ਪੰਥ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਦੇ ਇਤਿਹਾਸਕ ਚਰਨ ਗੰਗਾ ਸਟੇਡੀਅਮ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ...
ਨਾਭਾ 'ਚ ਪੁਲਿਸ ਨੇ ਬਰਾਮਦ ਕੀਤੇ ਸਹਿਕਾਰੀ ਬੈਂਕ 'ਚ ਲਾਏ ਪੋਸਤ ਦੇ ਬੂਟੇ
. . .  about 2 hours ago
ਨਾਭਾ, 8 ਦਸੰਬਰ (ਕਰਮਜੀਤ ਸਿੰਘ)- ਕੈਪਟਨ ਸਰਕਾਰ ਨੇ ਨਸ਼ਿਆਂ ਵਿਰੁੱਧ ਸਖ਼ਤ ਮੁਹਿੰਮ ਵਿੱਢੀ ਹੋਈ ਹੈ ਪਰ ਇਸ ਸਭ ਤੋਂ ਬੇਖ਼ੌਫ਼ ਕਰਮਚਾਰੀ ਪੰਜਾਬ ਸਰਕਾਰ ਦੇ ਅਦਾਰਿਆਂ 'ਚ...
ਦਿੱਲੀ ਅਗਨੀਕਾਂਡ ਦੇ ਪੀੜਤਾਂ ਲਈ ਪੀ. ਐੱਮ. ਓ. ਵਲੋਂ ਮੁਆਵਜ਼ੇ ਦਾ ਐਲਾਨ
. . .  about 2 hours ago
ਨਵੀਂ ਦਿੱਲੀ, 8 ਦਸੰਬਰ- ਪ੍ਰਧਾਨ ਮੰਤਰੀ ਦਫ਼ਤਰ (ਪੀ. ਐੱਮ. ਓ.) ਵਲੋਂ ਦਿੱਲੀ ਅਗਨੀਕਾਂਡ ਦੇ ਮ੍ਰਿਤਕਾਂ ਦੇ ਪਰਿਵਾਰਾਂ ਅਤੇ ਜ਼ਖ਼ਮੀਆਂ ਲਈ ਮੁਆਵਜ਼ੇ ਦਾ ਐਲਾਨ ਕੀਤਾ ਗਿਆ ਹੈ। ਪੀ. ਐੱਮ. ਓ. ਵਲੋਂ ਜਾਰੀ ਬਿਆਨ...
ਅੱਗ ਹਾਦਸੇ 'ਚ ਜ਼ਖ਼ਮੀ ਹੋਏ ਲੋਕਾਂ ਦਾ ਹਾਲ ਜਾਣਨ ਲਈ ਹਸਪਤਾਲ 'ਚ ਪਹੁੰਚੇ ਕੇਜਰੀਵਾਲ
. . .  about 2 hours ago
ਨਵੀਂ ਦਿੱਲੀ, 8 ਦਸੰਬਰ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਨਾਜ ਮੰਡੀ ਇਲਾਕੇ 'ਚ ਫੈਕਟਰੀ 'ਚ ਅੱਗ ਲੱਗਣ ਕਾਰਨ ਜ਼ਖ਼ਮੀ ਹੋਏ ਲੋਕਾਂ ਦਾ ਹਾਲ ਜਾਣਨ ਲਈ ਲੋਕ ਨਾਇਕ ਹਸਪਤਾਲ...
ਅਕਾਲੀ ਆਗੂਆਂ ਨੇ ਗੁ. ਹਾਜੀਰਤਨ ਸਾਹਿਬ ਵਿਖੇ ਅਰਦਾਸ ਕਰਕੇ ਮਨਾਇਆ ਸ. ਪ੍ਰਕਾਸ਼ ਸਿੰਘ ਬਾਦਲ ਦਾ ਜਨਮ ਦਿਨ
. . .  about 3 hours ago
ਬਠਿੰਡਾ, 8 ਦਸੰਬਰ (ਨਾਇਬ ਸਿੱਧੂ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਸਰਪ੍ਰਸਤ ਸ. ਪ੍ਰਕਾਸ਼ ਸਿੰਘ ਬਾਦਲ ਦਾ ਅੱਜ 93ਵਾਂ ਜਨਮ ਦਿਨ ਪਾਰਟੀ ਦੀ ਬਠਿੰਡਾ ਲੀਡਰਸ਼ਿਪ ਵਲੋਂ ਗੁਰਦੁਆਰਾ ਸਾਹਿਬ ਹਾਜੀਰਤਨ...
ਦਿੱਲੀ ਅੱਗ ਹਾਦਸਾ : ਕੇਜਰੀਵਾਲ ਵਲੋਂ ਮੈਜਿਸਟ੍ਰੇਟ ਜਾਂਚ ਦੇ ਨਿਰਦੇਸ਼, ਮ੍ਰਿਤਕਾਂ ਦੇ ਪਰਿਵਾਰਾਂ ਲਈ ਮੁਆਵਜ਼ੇ ਦਾ ਐਲਾਨ
. . .  about 3 hours ago
ਨਵੀਂ ਦਿੱਲੀ, 8 ਦਸੰਬਰ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਨੇ ਅਨਾਜ ਮੰਡੀ 'ਚ ਫੈਕਟਰੀ 'ਚ ਅੱਗ ਲੱਗਣ ਵਾਲੀ ਥਾਂ ਦਾ ਦੌਰਾ ਕੀਤਾ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ...
ਦਿੱਲੀ ਅਗਨੀਕਾਂਡ 'ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਲਈ ਭਾਜਪਾ ਵਲੋਂ ਮੁਆਵਜ਼ੇ ਦਾ ਐਲਾਨ
. . .  1 minute ago
ਨਵੀਂ ਦਿੱਲੀ, 8 ਦਸੰਬਰ- ਉੱਤਰੀ-ਪੂਰਬੀ ਦਿੱਲੀ ਤੋਂ ਭਾਜਪਾ ਦੇ ਸੰਸਦ ਮੈਂਬਰ ਮਨੋਜ ਤਿਵਾੜੀ ਨੇ ਅਨਾਜ ਮੰਡੀ 'ਚ ਅੱਗ ਲੱਗਣ ਵਾਲੀ ਥਾਂ ਦਾ ਦੌਰਾ ਕੀਤਾ। ਇਸ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ...
ਦਿੱਲੀ ਅਗਨੀਕਾਂਡ : ਦਮ ਘੁੱਟਣ ਕਾਰਨ ਹੋਈ ਵਧੇਰੇ ਲੋਕਾਂ ਦੀ ਮੌਤ
. . .  about 4 hours ago
ਨਵੀਂ ਦਿੱਲੀ, 8 ਦਸੰਬਰ- ਰਾਜਧਾਨੀ ਦਿੱਲੀ ਦੀ ਅਨਾਜ ਮੰਡੀ 'ਚ ਫੈਕਟਰੀ 'ਚ ਲੱਗੀ ਅੱਗ ਕਾਰਨ ਜ਼ਖ਼ਮੀ ਹੋਏ ਕਈ ਲੋਕਾਂ ਨੂੰ ਲੋਕ ਨਾਇਕ ਹਸਪਤਾਲ 'ਚ ਦਾਖ਼ਲ ਕਰਾਇਆ ਗਿਆ ਹੈ। ਇਸ ਸੰਬੰਧੀ...
ਦਿੱਲੀ 'ਚ ਹਾਦਸੇ ਵਾਲੀ ਥਾਂ 'ਤੇ ਪਹੁੰਚੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ
. . .  about 4 hours ago
ਦਿੱਲੀ ਅਗਨੀਕਾਂਡ 'ਤੇ ਰਾਹੁਲ ਗਾਂਧੀ ਨੇ ਜਤਾਇਆ ਦੁੱਖ
. . .  about 4 hours ago
ਦਿੱਲੀ ਅਗਨੀਕਾਂਡ 'ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਦੁੱਖ ਦਾ ਪ੍ਰਗਟਾਵਾ
. . .  about 4 hours ago
ਦਿੱਲੀ ਅਗਨੀਕਾਂਡ : ਹਾਦਸੇ ਵਾਲੇ ਥਾਂ 'ਤੇ ਪਹੁੰਚੀ ਐੱਨ. ਡੀ. ਆਰ. ਐੱਫ
. . .  about 5 hours ago
ਦਿੱਲੀ ਅਗਨੀਕਾਂਡ 'ਚ ਮੌਤਾਂ ਦਾ ਅੰਕੜਾ ਵੱਧ ਕੇ ਹੋਇਆ 43
. . .  about 5 hours ago
ਦਿੱਲੀ ਅਗਨੀਕਾਂਡ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਤਾਇਆ ਦੁੱਖ
. . .  about 5 hours ago
ਦਿੱਲੀ ਅਗਨੀਕਾਂਡ 'ਚ ਹੁਣ ਤੱਕ 35 ਲੋਕਾਂ ਦੀ ਮੌਤ
. . .  about 6 hours ago
ਦਿੱਲੀ: ਝਾਂਸੀ ਰੋਡ 'ਤੇ 4 ਮੰਜ਼ਿਲਾਂ ਇਮਾਰਤ ਨੂੰ ਅੱਗ ਲੱਗਣ ਕਾਰਨ 32 ਲੋਕਾਂ ਦੀ ਮੌਤ
. . .  about 6 hours ago
ਚੀਨ 'ਚ ਟਰੱਕ ਪਲਟਣ ਕਾਰਨ ਸੱਤ ਲੋਕਾਂ ਦੀ 7 ਮੌਤ, ਦੋ ਜ਼ਖਮੀ
. . .  about 6 hours ago
ਦਿੱਲੀ : ਰਾਣੀ ਝਾਂਸੀ ਰੋਡ 'ਤੇ ਅਨਾਜ ਮੰਡੀ ਦੇ ਇਕ ਘਰ 'ਚ ਲੱਗੀ ਭਿਆਨਕ ਅੱਗ
. . .  about 7 hours ago
ਅੱਜ ਹੋਵੇਗਾ ਉਨਾਓ ਦੀ 'ਬਹਾਦਰ ਧੀ' ਦਾ ਅੰਤਿਮ ਸਸਕਾਰ
. . .  about 7 hours ago
ਅੱਜ ਦਾ ਵਿਚਾਰ
. . .  about 7 hours ago
ਨਵੀਂ ਦਿੱਲੀ : ਲਾਹੌਰ 'ਚ ਧਮਾਕਾ ਇਕ ਦੀ ਮੌਤ , ਕਈ ਜ਼ਖ਼ਮੀ
. . .  1 day ago
ਨਵੀਂ ਦਿੱਲੀ : ਉਨਾਓ ਪੁੱਜੀ ਜਬਰ ਜਨਾਹ ਪੀੜਤਾ ਦੀ ਮ੍ਰਿਤਕ ਦੇਹ
. . .  1 day ago
ਪਾਵਰ ਕਾਮ ਦੇ ਲਾਈਨਮੈਨ ਦੀ ਕਰੰਟ ਲੱਗਣ ਕਾਰਨ ਮੌਤ
. . .  1 day ago
ਘਿਣਾਉਣੇ ਅਪਰਾਧਾਂ ਲਈ ਬਦਲਿਆ ਜਾਵੇ ਕਾਨੂੰਨ - ਹੈਦਰਾਬਾਦ ਸਮੂਹਿਕ ਜਬਰ ਜਨਾਹ ਪੀੜਤ ਦੀ ਭੈਣ
. . .  1 day ago
ਇਨਸਾਫ਼ ਬਦਲਾ ਬਣ ਜਾਵੇ ਤਾਂ ਆਪਣਾ ਚਰਿੱਤਰ ਗੁਆ ਦਿੰਦਾ ਹੈ- ਚੀਫ਼ ਜਸਟਿਸ
. . .  1 day ago
ਦਿੱਲੀ 'ਚ ਜਬਰ ਜਨਾਹ ਦੀਆਂ ਵਾਰਦਾਤਾਂ ਖਿਲਾਫ ਲੋਕਾਂ ਦਾ ਜੋਰਦਾਰ ਪ੍ਰਦਰਸ਼ਨ, ਪੁਲਿਸ ਨੇ ਮਾਰੀਆਂ ਪਾਣੀ ਦੀਆਂ ਬੁਛਾੜਾਂ
. . .  1 day ago
ਉਨਾਓ ਪੀੜਤਾ ਦੇ ਪਰਿਵਾਰ ਨੂੰ 25 ਲੱਖ ਰੁਪਏ ਦੇ ਮੁਆਵਜ਼ੇ ਦਾ ਐਲਾਨ
. . .  1 day ago
ਸੌਰਵ ਖੁੱਲਰ ਜ਼ਿਲ੍ਹਾ ਯੂਥ ਕਾਂਗਰਸ ਕਪੂਰਥਲਾ ਦੇ ਬਣੇ ਪ੍ਰਧਾਨ
. . .  1 day ago
ਲੁੱਟ ਖੋਹ ਦਾ ਸ਼ਿਕਾਰ ਹੋਈ ਸਕੂਲ ਮੁਖੀ ਦੀ ਹੋਈ ਮੌਤ
. . .  1 day ago
ਗੁਰਸੇਵਕ ਸਿੰਘ ਗੈਵੀ ਲੋਪੋਕੇ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਉਪ ਪ੍ਰਧਾਨ ਬਣੇ
. . .  1 day ago
ਤਰਨਤਾਰਨ : ਯੂਥ ਕਾਂਗਰਸ ਦੀਆਂ ਚੋਣਾਂ 'ਚ ਯੋਧਵੀਰ ਸਿੰਘ ਬਣੇ ਜ਼ਿਲ੍ਹੇ ਦੇ ਵਾਈਸ ਪ੍ਰਧਾਨ
. . .  1 day ago
ਹਲਕਾ ਭੁਲੱਥ ਤੋਂ ਯੂਥ ਕਾਂਗਰਸ ਦੀ ਚੋਣ 'ਚ ਐਡਵੋਕੇਟ ਘੁੰਮਣ 35 ਵੋਟਾਂ ਨਾਲ ਜਿੱਤੇ
. . .  1 day ago
ਯੂਥ ਕਾਂਗਰਸ ਚੋਣਾਂ : ਤੋਸ਼ਿਤ ਮਹਾਜਨ ਬਣੇ ਜ਼ਿਲ੍ਹਾ ਪਠਾਨਕੋਟ ਦੇ ਯੂਥ ਵਿੰਗ ਜ਼ਿਲ੍ਹਾ ਪ੍ਰਧਾਨ
. . .  1 day ago
ਅੱਪਰਬਾਰੀ ਦੁਆਬ ਨਹਿਰ 'ਚੋਂ ਮਿਲੀ ਸਾੜੇ ਗਏ ਡਰੋਨ ਦੀ ਮੋਟਰ
. . .  1 day ago
ਬਲਵੀਰ ਸਿੰਘ ਢਿੱਲੋਂ ਨੇ ਯੂਥ ਕਾਂਗਰਸ ਪ੍ਰਧਾਨ ਹਲਕਾ ਗੜ੍ਹਸ਼ੰਕਰ ਦੀ ਚੋਣ ਜਿੱਤੀ
. . .  about 1 hour ago
ਯੂਥ ਕਾਂਗਰਸ ਦੀਆਂ ਚੋਣਾਂ 'ਚ ਸੰਗਰੂਰ ਜ਼ਿਲ੍ਹੇ 'ਚ ਬਾਜਵਾ ਅਤੇ ਹਲਕੇ 'ਚ ਕਾਂਗੜਾ ਪਰਿਵਾਰ ਪਿਆ ਭਾਰੂ
. . .  about 1 hour ago
ਯੂਥ ਕਾਂਗਰਸ ਚੋਣਾਂ : ਗੁਰੂਹਰਸਹਾਏ ਤੋਂ ਤੀਜੀ ਵਾਰ ਹਲਕਾ ਪ੍ਰਧਾਨ ਬਣੇ ਵਿੱਕੀ ਸਿੱਧੂ
. . .  about 1 hour ago
ਬੰਦੂਕ ਦੀ ਨੋਕ 'ਤੇ ਬੈਂਕ 'ਚੋਂ ਲੱਖਾਂ ਦੀ ਨਕਦੀ ਲੁੱਟ ਕੇ ਫ਼ਰਾਰ ਹੋਏ ਲੁਟੇਰੇ
. . .  about 1 hour ago
ਬਲਜੀਤ ਸਿੰਘ ਪਾਹੜਾ ਬਣੇ ਗੁਰਦਾਸਪੁਰ ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ
. . .  2 minutes ago
ਅਮਿਤ ਤਿਵਾੜੀ ਖੰਨਾ ਜ਼ਿਲ੍ਹਾ ਅਤੇ ਅੰਕਿਤ ਸ਼ਰਮਾ ਖੰਨਾ ਵਿਧਾਨ ਸਭਾ ਯੂਥ ਕਾਂਗਰਸ ਦੇ ਪ੍ਰਧਾਨ ਬਣੇ
. . .  16 minutes ago
ਫ਼ਰੀਦਕੋਟ ਵਿਖੇ ਜਿਨਸੀ ਸ਼ੋਸ਼ਣ ਦੀ ਪੀੜਤ ਮਹਿਲਾ ਡਾਕਟਰ 'ਤੇ ਪੁਲਿਸ ਨੇ ਵਰ੍ਹਾਈਆਂ ਡਾਂਗਾਂ, ਜ਼ਖ਼ਮੀ
. . .  43 minutes ago
ਵਧੀਆਂ ਕੀਮਤਾਂ ਨੂੰ ਲੈ ਕੇ 'ਆਪ' ਵਲੋਂ ਗਲਾਂ 'ਚ ਪਿਆਜ਼ਾਂ ਦੇ ਹਾਰ ਪਾ ਕੇ ਪ੍ਰਦਰਸ਼ਨ
. . .  49 minutes ago
ਗੰਭੀਰ ਰੂਪ 'ਚ ਸੜਨ ਕਾਰਨ ਹੋਈ ਉਨਾਓ ਜਬਰ ਜਨਾਹ ਪੀੜਤਾ ਦੀ ਮੌਤ- ਸਫਦਰਜੰਗ ਹਸਪਤਾਲ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 30 ਕੱਤਕ ਸੰਮਤ 551
ਿਵਚਾਰ ਪ੍ਰਵਾਹ: ਨੈਤਿਕਤਾ ਸਾਡੇ ਸਾਰਿਆਂ ਲਈ ਸਰਵੋਤਮ ਅਹਿਮੀਅਤ ਰੱਖਦੀ ਹੈ। -ਚਾਰਲਜ਼ ਡਿਕਨਜ਼

ਖੰਨਾ / ਸਮਰਾਲਾ

ਅਣਪਛਾਤੇ ਵਿਅਕਤੀਆਂ ਵਲੋਂ ਨੌਜਵਾਨ ਦਾ ਕਤਲ

ਖੰਨਾ, 14 ਨਵੰਬਰ (ਹਰਜਿੰਦਰ ਸਿੰਘ ਲਾਲ)-ਅੱਜ ਦੇਰ ਸ਼ਾਮ ਸਥਾਨਕ ਮਲੇਰਕੋਟਲਾ ਰੋਡ ਤੋਂ ਮੁੜਦੀ ਇਕ ਸੜਕ ਤੇ ਇਕ ਨੌਜਵਾਨ ਦਾ ਅਣਪਛਾਤੇ ਵਿਅਕਤੀਆਂ ਵਲੋਂ ਦਾਤ ਮਾਰ ਕੇ ਕਤਲ ਕਰ ਦਿੱਤਾ | ਪ੍ਰਾਪਤ ਜਾਣਕਾਰੀ ਅਨੁਸਾਰ ਸੰਦੀਪ ਸਿੰਘ ਗੋਲੂ ਪੁੱਤਰ ਅਜੀਤ ਸਿੰਘ ਵਾਸੀ ਪਿੰਡ ਰਸੂਲੜਾ ਅਤੇ ਲਾਡੀ ਵਾਸੀ ਰਸੂਲੜਾ ਜਦੋਂ ਸਥਾਨਕ ਜੱਸਾ ਸਿੰਘ ਰਾਮਗੜ੍ਹੀਆ ਗੁਰਦੁਆਰਾ ਸਾਹਿਬ ਕੋਲੋਂ ਨੇੜੇ ਮੋਟਰਸਾਈਕਲ' ਤੇ ਦੁੱਧ ਪਾਉਣ ਜਾ ਰਹੇ ਸਨ ਤਾਂ ਸਾਹਮਣੇ ਤੋਂ ਪਰਨਿਆਂ ਨਾਲ ਮੂੰਹ ਲਪੇਟੇ 2 ਅਣਪਛਾਤੇ ਵਿਅਕਤੀ ਆਏ | ਜਿਨ੍ਹਾਂ ਨੇ ਸੰਦੀਪ ਸਿੰਘ ਨੂੰ ਦਾਤ ਮਾਰਿਆ ਅਤੇ ਫ਼ਰਾਰ ਹੋ ਗਏ | ਲਾਡੀ ਨੇ 108 ਐਾਬੂਲੈਂਸ ਬੁਲਾ ਕੇ ਜ਼ਖਮੀ ਸੰਦੀਪ ਨੂੰ ਸਿਵਲ ਹਸਪਤਾਲ ਖੰਨਾ ਪਹੰੁਚਾਇਆ | ਜਿੱਥੇ ਉਸ ਨੂੰ ਡਾਕਟਰ ਨੇ ਉਸ ਨੂੰ ਮਿ੍ਤਕ ਕਰਾਰ ਦੇ ਦਿੱਤਾ | ਮਿ੍ਤਕ ਦੀ ਉਮਰ 27 ਸਾਲ ਦੱਸੀ ਗਈ ਹੈ | ਘਟਨਾ ਦੀ ਸੂਚਨਾ ਮਿਲਦਿਆਂ ਹੀ ਪਿੰਡ ਦੇ ਸਰਪੰਚ ਤੇ ਸਾਬਕਾ ਬਲਾਕ ਕਾਂਗਰਸ ਪ੍ਰਧਾਨ ਗੁਰਦੀਪ ਸਿੰਘ ਰਸੂਲੜਾ ਵੀ ਹਸਪਤਾਲ ਪੁੱਜੇ ਅਤੇ ਉਨ੍ਹਾਂ ਨੇ ਪੁਲਿਸ ਅਧਿਕਾਰੀਆਂ ਨੂੰ ਮਾਮਲੇ ਦੀ ਜਾਂਚ ਤੇਜ਼ੀ ਨਾਲ ਕਰਨ ਲਈ ਕਿਹਾ | ਸਿਵਲ ਹਸਪਤਾਲ ਦੇ ਕਾਰਜਕਾਰੀ ਐਸ. ਐਮ. ਓ. ਡਾ:ਮਨਿੰਦਰ ਸਿੰਘ ਭਸੀਨ ਨੇ ਦੱਸਿਆ ਕਿ ਕਤਲ ਕਿਸੇ ਤੇਜ਼ਧਾਰ ਹਥਿਆਰ ਨਾਲ ਕੀਤਾ ਜਾਪਦਾ ਹੈ | ਗੌਰਤਲਬ ਹੈ ਕਿ ਮਿ੍ਤਕ ਦੋ ਭੈਣਾਂ ਦਾ ਇੱਕੋ ਭਰਾ ਸੀ | ਮਿ੍ਤਕ ਦੇ ਪਿਤਾ ਅਜੀਤ ਸਿੰਘ ਨੇ ਕਿਹਾ ਕਿ ਮੇਰੀ ਤਾਂ ਦੁਨੀਆ ਉੱਜੜ ਗਈ, ਇਹ ਕਤਲ ਸਾਡੇ ਪਿੰਡ ਦੇ ਹੀ ਵਿਅਕਤੀਆਂ ਦਾ ਕੰਮ ਹੈ |
ਦੋਸ਼ੀ ਕਰ ਲਏ ਜਾਣਗੇ ਜਲਦੀ ਗਿ੍ਫ਼ਤਾਰ-ਐਸ. ਐਸ. ਪੀ. ਗਰੇਵਾਲ
ਦੂਸਰੇ ਪਾਸੇ ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਅਧਿਕਾਰੀ ਵੀ ਸਿਵਲ ਹਸਪਤਾਲ ਅਤੇ ਘਟਨਾ ਸਥਾਨ 'ਤੇ ਪੁੱਜੇ | ਐਸ.ਐਸ. ਪੀ. ਖੰਨਾ ਸ: ਗੁਰਸ਼ਰਨਦੀਪ ਸਿੰਘ ਗਰੇਵਾਲ ਨੇ ਦੱਸਿਆ ਕਿ ਮਾਮਲਾ ਨਿੱਜੀ ਦੁਸ਼ਮਣੀ ਦਾ ਜਾਪਦਾ ਹੈ | ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ, ਦੋਸ਼ੀਆਂ ਬਾਰੇ ਕਈ ਸੁਰਾਗ ਮਿਲੇ ਹਨ | ਦੋਸ਼ੀ ਜਲਦ ਹੀ ਗਿ੍ਫ਼ਤਾਰ ਕਰ ਲਏ ਜਾਣਗੇ | ਉਨ੍ਹਾਂ ਕਿਹਾ ਕਿ ਇਲਾਕੇ ਵਿਚ ਅਮਨ ਕਾਨੂੰਨ ਦੀ ਸਥਿਤੀ ਵਿਗੜਨ ਨਹੀਂ ਦਿੱਤੀ ਜਾਵੇਗੀ |

ਪਰਾਲੀ ਸਾੜਨ ਵਾਲੇ ਛੇ ਕਿਸਾਨ ਹਿਰਾਸਤ 'ਚ ਲਏ

ਅਹਿਮਦਗੜ੍ਹ, 14 ਨਵੰਬਰ (ਪੁਰੀ) - ਸ਼ਹਿਰੀ ਪੁਲਿਸ ਸਟੇਸ਼ਨ ਅਹਿਮਦਗੜ੍ਹ ਅਧੀਨ ਆਉਂਦੇ ਖੇਤਾਂ ਵਿਚ ਪਰਾਲੀ ਸਾੜਨ ਨੂੰ ਰੋਕਣ ਲਈ ਵੱਡੇ ਪੱਧਰ ਤੇ ਸਖ਼ਤੀ ਨਾਲ ਕਾਰਵਾਈ ਕੀਤੀ ਜਾ ਰਹੀ ਹੈ | ਸਿਟੀ ਪੁਲਿਸ ਇੰਚਾਰਜ ਸੁਖਦੀਪ ਸਿੰਘ ਦੀ ਅਗਵਾਈ ਹੇਠ ਵੱਖ-ਵੱਖ ਟੀਮਾਂ ਵਲ਼ੋਂ ...

ਪੂਰੀ ਖ਼ਬਰ »

ਰੰਜਿਸ਼ ਤੇ ਚੱਲਦਿਆਂ ਪਿੰਡ ਮੁਸ਼ਕਾਬਾਦ ਵਿਖੇ ਨੌਜਵਾਨ ਦਾ ਕਤਲ

ਸਮਰਾਲਾ, 14 ਨਵੰਬਰ (ਬਲਜੀਤ ਸਿੰਘ ਬਘੌਰ) - ਬੀਤੀ ਰਾਤ ਪਿੰਡ ਮੁਸ਼ਕਾਬਾਦ ਵਿਚ ਰੰਜਿਸ਼ ਦੇ ਚੱਲਦਿਆਂ ਨੌਜਵਾਨ ਸੁਖਵਿੰਦਰ ਸਿੰਘ ਵਾਸੀ ਮੁਸ਼ਕਾਬਾਦ ਦਾ ਉਸ ਦੇ ਪਿੰਡ ਦੇ ਹੀ ਰਹਿਣ ਵਾਲੇ ਨੌਜਵਾਨਾਂ ਵਲ਼ੋਂ ਬੇਰਹਿਮੀ ਨਾਲ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ ...

ਪੂਰੀ ਖ਼ਬਰ »

ਭਾਜਪਾ ਨੇਤਾ ਸ਼ਰਮਾ ਨੇ ਪਨਗਰੇਨ 'ਤੇ ਲਾਏ ਦੋਸ਼

ਖੰਨਾ, 14 ਨਵੰਬਰ (ਹਰਜਿੰਦਰ ਸਿੰਘ ਲਾਲ)-ਸਤੀਸ਼ ਸ਼ਰਮਾ ਜ਼ਿਲ੍ਹਾ ਪ੍ਰਧਾਨ ਆਰ. ਟੀ. ਆਈ. ਸੈੱਲ, ਭਾਜਪਾ ਨੇ ਦੋਸ਼ ਲਾਇਆ ਕਿ ਪਨਗਰੇਨ ਵਲੋਂ 2018-19 ਵਿਚ ਖ਼ਰੀਦੇ ਝੋਨੇ ਸਬੰਧੀ ਏ. ਐਫ. ਐਸ. ਓ. ਖੰਨਾ ਤੋਂ ਪ੍ਰਾਪਤ ਦਸਤਾਵੇਜ਼ਾਂ ਨੂੰ ਵਾਚਣ ਉਪਰੰਤ ਪੰਜਾਬ ਸਰਕਾਰ ਦੀ ਪਾਲਿਸੀ ...

ਪੂਰੀ ਖ਼ਬਰ »

ਖੜ੍ਹੀਆਂ ਕਾਰਾਂ 'ਚ ਵੱਜਿਆ ਟਰੱਕ

ਖੰਨਾ, 14 ਨਵੰਬਰ (ਪੱਤਰ ਪ੍ਰੇਰਕ)- ਅੱਜ ਸਥਾਨਕ ਨਰੋਤਮ ਨਗਰ ਕਚਹਿਰੀ ਰੋਡ ਵਿਖੇ ਘਰਾਂ ਦੇ ਬਾਹਰ ਖੜ੍ਹੀਆਂ ਦੋ ਕਾਰਾਂ ਵਿਚ ਇਕ ਟਰੱਕ ਵੱਜਣ ਕਾਰਨ ਕਾਰਾਂ ਦਾ ਨੁਕਸਾਨ ਹੋ ਗਿਆ ਪਰ ਇਸ ਹਾਦਸੇ ਵਿਚ ਕੋਈ ਜ਼ਖ਼ਮੀ ਨਹੀਂ ਹੋਇਆ। ਟਰੱਕ ਕਾਰਾਂ ਵਿਚ ਵੱਜਣ ਤੋਂ ਬਾਅਦ ਇਕ ਘਰ ਦੀ ...

ਪੂਰੀ ਖ਼ਬਰ »

ਸਿੱਖ ਸਟੂਡੈਂਟਸ ਫ਼ੈੱਡਰੇਸ਼ਨ ਵਲੋਂ ਭਾਈ ਰਾਜੋਆਣਾ ਦੀ ਸਜ਼ਾ ਤਬਦੀਲ ਕਰਨ ਦੀ ਸ਼ਲਾਘਾ

ਲੁਧਿਆਣਾ, 14 ਨਵੰਬਰ (ਪੁਨੀਤ ਬਾਵਾ)-ਸਿੱਖ ਸਟੂਡੈਂਟਸ ਫ਼ੈੱਡਰੇਸ਼ਨ ਦੇ ਪ੍ਰਧਾਨ ਤੇ ਮੈਂਬਰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਗੁਰਚਰਨ ਸਿੰਘ ਗਰੇਵਾਲ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੇਂਦਰ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ...

ਪੂਰੀ ਖ਼ਬਰ »

ਅਥਲੈਟਿਕ ਮੀਟ ਦੀ ਸ਼ੁਰੂਆਤ ਐਸ. ਐਸ. ਪੀ. ਗਰੇਵਾਲ ਨੇ ਕਰਵਾਈ

ਖੰਨਾ, 14 ਨਵੰਬਰ (ਹਰਜਿੰਦਰ ਸਿੰਘ ਲਾਲ)- ਏ. ਐਸ. ਮਾਡਰਨ ਸੀਨੀਅਰ ਸੈਕੰਡਰੀ ਸਕੂਲ ਵਿਖੇ 44ਵੀਂ ਅੰਤਰ ਹਾਊਸ ਅਥਲੈਟਿਕਸ ਮੀਟ ਕਰਵਾਈ ਗਈ | ਇਸ ਮੌਕੇ ਮੁੱਖ ਮਹਿਮਾਨ ਵਜੋਂ ਪੁਲਿਸ ਜ਼ਿਲ੍ਹਾ ਖੰਨਾ ਦੇ ਐਸ. ਐਸ. ਪੀ. ਗੁਰਸ਼ਰਨਦੀਪ ਸਿੰਘ ਗਰੇਵਾਲ ਸਨ | ਅਥਲੈਟਿਕਸ ਮੀਟ ਦਾ ਆਰੰਭ ...

ਪੂਰੀ ਖ਼ਬਰ »

ਕੋਟਲਾ ਭੜੀ ਸਹਿਕਾਰੀ ਸਭਾ ਕਮੇਟੀ ਦੀ ਚੋਣ ਸਰਬਸੰਮਤੀ ਨਾਲ ਹੋਈ

ਸਮਰਾਲਾ, 14 ਨਵੰਬਰ (ਸੁਰਜੀਤ ਸਿੰਘ) - ਕੋਟਲਾ ਭੜੀ ਬਹੁਮੰਤਵੀ ਸਹਿਕਾਰੀ ਖੇਤੀਬਾੜੀ ਸੇਵਾ ਸਭਾ ਲਿਮਿ. ਜੋ ਕਿ ਦੋ ਪਿੰਡਾਂ ਕੋਟਲਾ ਭੜੀ ਅਤੇ ਜਲ੍ਹਣਪੁਰ ਦੀ ਸਾਂਝੀ ਸੁਸਾਇਟੀ ਹੈ, ਦੀ 11 ਮੈਂਬਰੀ ਕਮੇਟੀ ਦੀ ਚੋਣ ਸਰਬਸੰਮਤੀ ਨਾਲ ਨੇਪਰੇ ਚੜੀ¢ ਜਿਸ ਵਿਚ ਰਤਨ ਸਿੰਘ ਨੂੰ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਉਟਾਲਾਂ ਵਿਖੇ ਕਰਵਾਈ ਅਥਲੈਟਿਕ ਮੀਟ

ਸਮਰਾਲਾ, 14 ਨਵੰਬਰ (ਸੁਰਜੀਤ ਸਿੰਘ)- ਸਰਕਾਰੀ ਹਾਈ ਸਕੂਲ ਉਟਾਲਾਂ ਵਿਖੇ ਪਲੇਠੀ ਐਥਲੈਟਿਕ ਮੀਟ ਦਾ ਆਯੋਜਨ ਕੀਤਾ ਗਿਆ, ਜਿਸ ਦਾ ਉਦਘਾਟਨ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਮੇਜਰ ਸਿੰਘ ਮੇਜੀ ਉਟਾਲਾਂ ਨੇ ਕੀਤਾ¢ ਇਸ ਅਥਲੈਟਿਕਸ ਮੀਟ ਵਿਚ ਵਿਦਿਆਰਥੀਆਂ ਦੇ ਚਾਰ ਹਾਊਸ ...

ਪੂਰੀ ਖ਼ਬਰ »

ਦੋਰਾਹਾ ਦੀਆਂ ਮੰਡੀਆਂ 'ਚ 10 ਲੱਖ 49 ਹਜ਼ਾਰ ਕੁਇੰਟਲ ਝੋਨੇ ਦੀ ਆਮਦ ਹੋਈ

ਦੋਰਾਹਾ, 14 ਨਵੰਬਰ (ਮਨਜੀਤ ਸਿੰਘ ਗਿੱਲ)-ਦੋਰਾਹਾ ਮਾਰਕੀਟ ਕਮੇਟੀ ਅਧੀਨ ਪੈਂਦੀਆਂ ਅਨਾਜ ਮੰਡੀਆਂ ਵਿਚ 10 ਲੱਖ 49 ਹਜ਼ਾਰ ਕੁਇੰਟਲ ਝੋਨੇ ਦੀ ਆਮਦ ਹੋਈ ਹੈ | ਇਹ ਜਾਣਕਾਰੀ ਦਿੰਦਿਆਂ ਦੋਰਾਹਾ ਮਾਰਕੀਟ ਕਮੇਟੀ ਦੇ ਸੈਕਟਰੀ ਬੀਰਇੰਦਰ ਸਿੰਘ ਸਿੱਧੂ ਅਤੇ ਮੰਡੀ ...

ਪੂਰੀ ਖ਼ਬਰ »

ਕਮੇਟੀ ਦੇ ਪੈਸੇ ਮੰਗਣ 'ਤੇ ਇਨਕਾਰ ਕਰਨ 'ਤੇ ਕੀਤੀ ਕੁੱਟਮਾਰ, ਮਾਂ-ਬੇਟੀ ਜ਼ਖ਼ਮੀ

ਖੰਨਾ, 14 ਨਵੰਬਰ (ਮਨਜੀਤ ਸਿੰਘ ਧੀਮਾਨ)- ਬੀਤੀ ਰਾਤ ਹੋਏ ਝਗੜੇ ਦੌਰਾਨ ਦੋ ਔਰਤਾਂ ਦੇ ਜ਼ਖ਼ਮੀ ਹੋ ਜਾਣ ਦੀ ਖ਼ਬਰ ਹੈ | ਸਿਵਲ ਹਸਪਤਾਲ ਖੰਨਾ ਵਿਖੇ ਦਾਖ਼ਲ ਜਸਪ੍ਰੀਤ ਕੌਰ ਪੁੱਤਰੀ ਚਰਨਜੀਤ ਕੌਰ ਵਾਸੀ ਚੀਮਾ ਨੇ ਦੱਸਿਆ ਕਿ ਸਾਡੇ ਤਾਏ ਬਚਨ ਸਿੰਘ ਨੇ ਸਾਡੇ ਕੋਲ ਕਮੇਟੀ ...

ਪੂਰੀ ਖ਼ਬਰ »

ਮਲੌਦ-ਸਹਾਰਨ ਮਾਜਰਾ ਸਮੇਤ ਇਲਾਕੇ ਦੀਆਂ ਕਈ ਸੜਕਾਂ ਥਾਂ-ਥਾਂ ਤੋਂ ਟੁੱਟੀਆਂ

ਮਲੌਦ, 14 ਨਵੰਬਰ (ਸਹਾਰਨ ਮਾਜਰਾ)- ਮਲੌਦ ਸਰਕਲ ਦੀਆਂ ਕਈ ਸੜਕਾਂ ਦੀ ਮੁਰੰਮਤ ਜਾਂ ਨਵੀਆਂ ਬਣਾਉਣ ਬਾਰੇ ਪਹਿਲਾਂ ਅਕਾਲੀ ਆਗੂ ਹਿੱਕ ਥਾਪੜਦਿਆਂ ਜਲਦੀ ਬਣਾਉਣ ਦੇ ਦਾਅਵੇ ਕਰਦੇ ਰਹੇ ਹੁਣ ਕਾਂਗਰਸੀ ਆਗੂ ਜਲਦੀ ਬਣਾਉਣ ਦੇ ਵਾਅਦੇ ਅਤੇ ਦਾਅਵੇ ਕਰ ਰਹੇ ਹਨ ਜਦੋਂ ਕਿ ਲੰਮਾ ...

ਪੂਰੀ ਖ਼ਬਰ »

ਦੁੱਧ ਵਾਲਾ ਟੈਂਕਰ ਦਰਖ਼ਤ 'ਚ ਵੱਜਣ ਕਾਰਨ ਟਰੱਕ ਡਰਾਈਵਰ ਤੇ ਕਲੀਨਰ ਜ਼ਖ਼ਮੀ

ਖੰਨਾ, 14 ਨਵੰਬਰ (ਮਨਜੀਤ ਸਿੰਘ ਧੀਮਾਨ)- ਦੁੱਧ ਨਾਲ ਭਰੇ ਟੈਂਕਰ ਦੇ ਦਰਖਤ ਵਿਚ ਵੱਜਣ ਕਾਨ ਟਰੱਕ ਡਰਾਇਵਰ ਤੇ ਕਲੀਨਰ ਦੋਵਾਂ ਦੇ ਜ਼ਖ਼ਮੀ ਹੋ ਜਾਣ ਦੀ ਖ਼ਬਰ ਹੈ | ਸਿਵਲ ਹਸਪਤਾਲ ਵਿਖੇ ਦਾਖਲ ਜ਼ਖ਼ਮੀ ਟਰੱਕ ਡਰਾਈਵਰ ਬਚਿੱਤਰ ਸਿੰਘ ਵਾਸੀ ਮਹਿੰਦੀਪੁਰ ਨੇ ਦੱਸਿਆ ਕਿ ਅੱਜ ...

ਪੂਰੀ ਖ਼ਬਰ »

ਈ. ਓ.ਅਤੇ ਉਨ੍ਹਾਂ 'ਤੇ ਦਰਜ ਮਾਮਲਾ ਰੱਦ ਕਰੇ ਪੁਲਿਸ-ਸਿਤਾਰ ਮੁਹੰਮਦ ਲਿਬੜਾ

ਖੰਨਾ, 14 ਨਵੰਬਰ (ਹਰਜਿੰਦਰ ਸਿੰਘ ਲਾਲ)-ਬੁੱਧਵਾਰ ਸਥਾਨਕ ਜੀ. ਟੀ. ਬੀ. ਮਾਰਕੀਟ ਦੇ ਪਿੱਛੇ ਸਰਕਾਰੀ ਕੰਨਿਆ ਸਕੂਲ ਦੇ ਨੇੜੇ ਸਥਿਤ ਰੋਟਰੀ ਭਵਨ ਦੇ ਕੰਪਿਊਟਰ ਸੈਂਟਰ ਦੀ ਇਮਾਰਤ ਨੂੰ ਤਹਿਸ ਨਹਿਸ ਕਰਨ ਦੇ ਮਾਮਲੇ ਵਿਚ ਰੋਟਰੀ ਕਲੱਬ ਖੰਨਾ ਦੇ ਅਹੁਦੇਦਾਰਾਂ ਨੇ ਪੁਲਿਸ ...

ਪੂਰੀ ਖ਼ਬਰ »

ਰੋਟਰੀ ਅਹੁਦੇਦਾਰਾਂ ਨੇ ਪੁਲਿਸ 'ਤੇ ਕਥਿਤ ਦੋਸ਼ੀਆਂ ਨਾਲ ਨਰਮੀ ਵਰਤਣ ਦੇ ਲਾਏ ਦੋਸ਼

ਖੰਨਾ, 14 ਨਵੰਬਰ (ਹਰਜਿੰਦਰ ਸਿੰਘ ਲਾਲ)-ਬੁੱਧਵਾਰ ਸਥਾਨਕ ਜੀ. ਟੀ. ਬੀ. ਮਾਰਕੀਟ ਦੇ ਪਿੱਛੇ ਸਰਕਾਰੀ ਕੰਨਿਆ ਸਕੂਲ ਦੇ ਨੇੜੇ ਸਥਿਤ ਰੋਟਰੀ ਭਵਨ ਦੇ ਕੰਪਿਊਟਰ ਸੈਂਟਰ ਦੀ ਇਮਾਰਤ ਨੂੰ ਤਹਿਸ ਨਹਿਸ ਕਰਨ ਦੇ ਮਾਮਲੇ ਵਿਚ ਰੋਟਰੀ ਕਲੱਬ ਖੰਨਾ ਦੇ ਅਹੁਦੇਦਾਰਾਂ ਨੇ ਪੁਲਿਸ ...

ਪੂਰੀ ਖ਼ਬਰ »

ਪਿੰਡਾਂ ਦੇ ਪਸ਼ੂ ਪਾਲਕਾਂ ਨੂੰ ਸ਼ੈੱਡ ਬਣਾਉਣ ਲਈ ਮਨਰੇਗਾ ਯੋਜਨਾ ਤਹਿਤ ਸਬਸਿਡੀ ਮਿਲੇਗੀ-ਢਿੱਲੋਂ
ਬਲਾਕ ਸੰਮਤੀ ਦੀ ਪਹਿਲੀ ਮੀਟਿੰਗ 'ਚ ਅਹਿਮ ਮਤੇ ਪਾਸ

ਮਾਛੀਵਾੜਾ ਸਾਹਿਬ, 14 ਨਵੰਬਰ (ਸੁਖਵੰਤ ਸਿੰਘ ਗਿੱਲ) - ਬਲਾਕ ਸੰਮਤੀ ਮਾਛੀਵਾੜਾ ਦੇ ਮੈਂਬਰਾਂ ਦੀ ਪਹਿਲੀ ਮੀਟਿੰਗ ਬਲਾਕ ਤੇ ਪੰਚਾਇਤ ਦਫ਼ਤਰ ਵਿਖੇ ਚੇਅਰਮੈਨ ਸਿਮਰਨਜੀਤ ਕੌਰ ਅਤੇ ਉਪ ਚੇਅਰਮੈਨ ਸੁਖਪ੍ਰੀਤ ਸਿੰਘ ਝੜੌਦੀ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਵਿਧਾਇਕ ...

ਪੂਰੀ ਖ਼ਬਰ »

ਸਮਰਾਲਾ ਦੇ ਦੋ ਪਟਵਾਰੀਆਂ ਤੇ ਕਾਨੂੰਨਗੋ ਨੂੰ ਮੁਅੱਤਲ ਕਰਨ ਦੇ ਰੋਸ ਵਜੋਂ ਪਟਵਾਰ ਯੂਨੀਅਨ ਵਲ਼ੋਂ ਹਾਈਵੇ ਅਥਾਰਿਟੀ ਦੇ ਕੰਮ ਦਾ ਬਾਈਕਾਟ

ਸਮਰਾਲਾ, 14 ਨਵੰਬਰ (ਬਲਜੀਤ ਸਿੰਘ ਬਘੌਰ) - ਰੈਵੀਨਿਊ ਪਟਵਾਰ ਯੂਨੀਅਨ ਤੇ ਕਾਨੂੰਗੋ ਐਸੋਸੀਏਸ਼ਨ ਸਮਰਾਲਾ ਦੀ ਜ਼ਰੂਰੀ ਮੀਟਿੰਗ ਨਵੇਂ ਪਟਵਾਰ ਖਾਨੇ ਵਿਚ ਪ੍ਰਧਾਨ ਬਿਕਰਮਜੀਤ ਸਿੰਘ ਤੇ ਕਾਨੂੰਗੋ ਕੇਸਰ ਦੀ ਦੇਖ ਰੇਖ ਹੋਈ, ਜਿਸ ਵਿਚ ਸਮਰਾਲਾ ਤਹਿਸੀਲ ਦੇ ਦੋ ਪਟਵਾਰੀਆਂ ...

ਪੂਰੀ ਖ਼ਬਰ »

ਰੇਲਵੇ ਲਾਈਨਾਂ ਪਾਰ ਕਰਨ ਤੇ ਸੀਵਰੇਜ ਦਾ ਗੁਰਕੀਰਤ ਤੇ ਮਹਿਤਾ ਨੇ ਲਿਆ ਜਾਇਜ਼ਾ

ਖੰਨਾ, 14 ਨਵੰਬਰ (ਹਰਜਿੰਦਰ ਸਿੰਘ ਲਾਲ)-ਅੱਜ ਖੰਨਾ ਦੀ ਸਭ ਤੋਂ ਵੱਡੀ ਸਮੱਸਿਆ ਸੀਵਰੇਜ ਦੇ ਹੱਲ ਲਈ ਕੇਂਦਰ ਸਰਕਾਰ ਦੀ ਅਮੂਰਤ ਸਕੀਮ ਅਧੀਨ ਖਰਚੇ ਜਾ ਰਹੇ ਕਰੀਬ 125 ਕਰੋੜ ਰੁਪਏ ਦੀ ਸੀਵਰੇਜ ਯੋਜਨਾ ਦੇ ਇਕ ਵੱਡੇ ਪੜਾਅ ਨੂੰ ਪੂਰਾ ਕੀਤੇ ਜਾਣ ਦਾ ਜਾਇਜ਼ਾ ਖੰਨਾ ਦੇ ...

ਪੂਰੀ ਖ਼ਬਰ »

ਬਲਾਕ ਸੰਮਤੀ ਦੀ ਪਹਿਲੀ ਮੀਟਿੰਗ 'ਚ ਅਹਿਮ ਮਤੇ ਪਾਸ

ਮਾਛੀਵਾੜਾ ਸਾਹਿਬ, 14 ਨਵੰਬਰ (ਸੁਖਵੰਤ ਸਿੰਘ ਗਿੱਲ) - ਬਲਾਕ ਸੰਮਤੀ ਮਾਛੀਵਾੜਾ ਦੇ ਮੈਂਬਰਾਂ ਦੀ ਪਹਿਲੀ ਮੀਟਿੰਗ ਬਲਾਕ ਤੇ ਪੰਚਾਇਤ ਦਫ਼ਤਰ ਵਿਖੇ ਚੇਅਰਮੈਨ ਸਿਮਰਨਜੀਤ ਕੌਰ ਅਤੇ ਉਪ ਚੇਅਰਮੈਨ ਸੁਖਪ੍ਰੀਤ ਸਿੰਘ ਝੜੌਦੀ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਵਿਧਾਇਕ ...

ਪੂਰੀ ਖ਼ਬਰ »

ਨੱਪੂ ਰੌਣੀ ਨੰਬਰਦਾਰ ਬਣੇ

ਜੌੜੇਪੁਲ ਜਰਗ, 14 ਨਵੰਬਰ (ਪਾਲਾ ਰਾਜੇਵਾਲੀਆ)-ਪਿੰਡ ਰੌਣੀ ਵਿਖੇ ਨੰਬਰਦਾਰ ਰਾਮ ਦੀ ਮੌਤ ਉਪਰੰਤ ਨੰਬਰਦਾਰਾਂ ਦੀ ਆਸਾਮੀ ਖਾਲੀ ਪਈ ਸੀ | ਡਿਪਟੀ ਕਮਿਸ਼ਨਰ ਲੁਧਿਆਣਾ ਪ੍ਰਦੀਪ ਅਗਰਵਾਲ ਆਈ. ਏ. ਐਸ ਦੇ ਹੁਕਮਾਂ ਅਨੁਸਾਰ ਨਰਪਿੰਦਰ ਸਿੰਘ ਨੱਪੂ ਰੌਣੀ ਨੂੰ ੂ ਪਿੰਡ ਰੌਣੀ ...

ਪੂਰੀ ਖ਼ਬਰ »

ਰਸੂਲੜਾ ਦੀ ਹਾਜ਼ਰੀ ਵਿਚ ਸਮਾਜ ਸੇਵਕਾਂ ਨੇ ਸਕੂਲ ਨੂੰ ਐਲ. ਈ. ਡੀ. ਭੇਟ ਕੀਤੀ

ਖੰਨਾ, 14 ਨਵੰਬਰ (ਹਰਜਿੰਦਰ ਸਿੰਘ ਲਾਲ)-ਪਿੰਡ ਰਸੂਲੜਾ ਵਿਚ ਸਮਾਜ ਸੇਵਕਾਂ ਨੇ ਸਰਕਾਰੀ ਪ੍ਰਾਇਮਰੀ ਸਕੂਲ ਵਿਚ ਬੱਚਿਆਂ ਨੂੰ ਬਾਲ ਦਿਵਸ ਮੌਕੇ ਕੁੱਝ ਸਮਾਜ ਸੇਵਕਾਂ ਨੇ ਸਕੂਲ ਨੂੰ ਸਮਾਰਟ ਸਕੂਲ ਬਣਾਉਣ ਦੀ ਸ਼ੁਰੂਆਤ ਕਰਨ ਦੇ ਮਕਸਦ ਨਾਲ ਇਕ 32 ਇੰਚ ਦੀ ਐਲ. ਈ. ਡੀ. ਭੇਟ ...

ਪੂਰੀ ਖ਼ਬਰ »

ਕੁਹਾੜਾ ਸਕੂਲ ਦਾ 30ਵਾਂ ਸਾਲਾਨਾ ਇਨਾਮ ਵੰਡ ਸਮਾਗਮ

ਕੁਹਾੜਾ, 14 ਨਵੰਬਰ (ਤੇਲੁ ਰਾਮ ਕੁਹਾੜਾ) - ਪਿੰਡ ਵਿਚ ਤਹਿਸੀਲਦਾਰ ਅਜਾਇਬ ਸਿੰਘ ਗਰਚਾ ਅਤੇ ਮਾਤਾ ਰਣਜੀਤ ਕੌਰ ਗਰਚਾ ਦੀ ਯਾਦ ਵਿਚ ਬਣੇ ਟਰੱਸਟ ਵਲ਼ੋਂ ਸਰਕਾਰੀ ਹਾਈ ਸਕੂਲ ਕੁਹਾੜਾ ਵਿਚ ਅਜਾਇਬ ਸਿੰਘ ਗਰਚਾ ਅਤੇ ਮਾਤਾ ਰਣਜੀਤ ਕੌਰ ਗਰਚਾ ਦੀ ਯਾਦ ਵਿਚ 30ਵਾਂ ਸਾਲਾਨਾ ...

ਪੂਰੀ ਖ਼ਬਰ »

ਡਾ. ਸੁਖਵਿੰਦਰ ਸਿੰਘ ਵਿਰਕ ਨੂੰ ਵਿਦਾਇਗੀ ਪਾਰਟੀ

ਦੋਰਾਹਾ, 14 ਨਵੰਬਰ (ਮਨਜੀਤ ਸਿੰਘ ਗਿੱਲ)-ਸਥਾਨਕ ਗੁਰੂ ਨਾਨਕ ਨੈਸ਼ਨਲ ਕਾਲਜ ਵਿਖੇ ਕਾਲਜ ਪਿ੍ੰਸੀਪਲ ਡਾ. ਨਰਿੰਦਰ ਸਿੰਘ ਸਿੱਧੂ, ਮੈਨੇਜਮੈਂਟ ਅਤੇ ਸਟਾਫ਼ ਵਲੋਂ ਪੰਜਾਬੀ ਵਿਭਾਗ ਦੇ ਮੁਖੀ ਡਾ. ਸੁਖਵਿੰਦਰ ਸਿੰਘ ਵਿਰਕ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ | ਇਸ ਸਮਾਗਮ ...

ਪੂਰੀ ਖ਼ਬਰ »

ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਮਲੌਦ ਦਾ ਸਾਲਾਨਾ ਇਜਲਾਸ ਹੋਇਆ

ਮਲੌਦ, 14 ਨਵੰਬਰ (ਦਿਲਬਾਗ ਸਿੰਘ ਚਾਪੜਾ)-ਦੀ ਮਲੌਦ ਪ੍ਰਾਇਮਰੀ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦਾ ਸਾਲਾਨਾ ਇਜਲਾਸ ਚੇਅਰਮੈਨ ਪਿ੍ਤਪਾਲ ਸਿੰਘ ਝੱਮਟ ਦੀ ਪ੍ਰਧਾਨਗੀ ਵਿਚ ਹੋਇਆ, ਜਿਸ ਵਿਚ ਮਾਰਕਫੈੱਡ ਪੰਜਾਬ ਦੇ ਡਾਇਰੈਕਟਰ ਜਥੇਦਾਰ ਰਘਵੀਰ ਸਿੰਘ ਸਹਾਰਨ ਮਾਜਰਾ, ...

ਪੂਰੀ ਖ਼ਬਰ »

ਮਾਤਾ ਗੰਗਾ ਖ਼ਾਲਸਾ ਕਾਲਜ ਕੋਟਾਂ ਵਿਖੇ ਸਵੈ-ਰੁਜ਼ਗਾਰ ਜਾਗਰੂਕਤਾ ਵਿਸ਼ੇ 'ਤੇ ਤਿੰਨ ਰੋਜ਼ਾ ਵਰਕਸ਼ਾਪ

ਬੀਜਾ, 14 ਨਵੰਬਰ (ਕਸ਼ਮੀਰਾ ਸਿੰਘ ਬਗ਼ਲੀ)-ਮਾਤਾ ਗੰਗਾ ਖ਼ਾਲਸਾ ਕਾਲਜ, ਮੰਜੀ ਸਾਹਿਬ, ਕੋਟਾਂ ਵਿਖੇ ਸਾਇੰਸ ਐਾਡ ਟੈਕਨਾਲੋਜੀ ਪਾਰਕ (ਐੱਸ. ਟੀ. ਈ. ਪੀ.)-ਜੀ. ਐਨ. ਈ. ਡੀ. ਸੀ. ਦੇ ਸਹਿਯੋਗ ਨਾਲ 'ਸਵੈ-ਰੁਜ਼ਗਾਰ ਜਾਗਰੂਕਤਾ' ਵਿਸ਼ੇ 'ਤੇ ਤਿੰਨ-ਰੋਜ਼ਾ ਵਰਕਸ਼ਾਪ ਦਾ ਆਯੋਜਨ ਕੀਤਾ ...

ਪੂਰੀ ਖ਼ਬਰ »

ਪੰਜਾਬੀ ਗੀਤਕਾਰ ਮਸਤਾਕ ਲਸਾੜਾ ਦਾ ਸਨਮਾਨ

ਮਲੌਦ, 14 ਨਵੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਮਾਂ ਬੋਲੀ ਪੰਜਾਬੀ ਰਾਹੀਂ ਆਪਣੀ ਕਲਮ ਦਾ ਯਾਦੂ ਬਿਖੇਰਨ ਵਾਲੇ ਗੀਤਕਾਰ ਮਸਤਾਕ ਲਸਾੜਾ ਵਲੋਂ 'ਰਹਿਣ ਦਿਉ ਕਲਾਕਾਰ ਵੀਰਨੋ' ਗੀਤ ਦੀ ਰਚਨਾ ਨਾਲ ਮੌਜੂਦਾ ਸਮੇਂ ਤ੍ਰਾਸਦੀ ਭਰੀ ਕਿਸਾਨੀ ਦੀ ਅਸਲ ਤਸਵੀਰ ਪੇਸ਼ ਕਰਨ 'ਤੇ ...

ਪੂਰੀ ਖ਼ਬਰ »

ਮੈਕਰੋ ਗਲੋਬਲ ਖੰਨਾ ਸੰਸਥਾ 'ਚ ਇਮੀਗਰੇਸ਼ਨ ਸਬੰਧੀ ਵਿਸ਼ੇਸ਼ ਸੈਮੀਨਾਰ ਅੱਜ-ਡੱਲਾ

ਖੰਨਾ, 14 ਨਵੰਬਰ (ਹਰਜਿੰਦਰ ਸਿੰਘ ਲਾਲ)-ਮੈਕਰੋ ਗਲੋਬਲ ਮੋਗਾ ਦੇ ਐਮ. ਡੀ. ਗੁਰਮਿਲਾਪ ਸਿੰਘ ਡੱਲਾ 15 ਨਵੰਬਰ ਵਿਚ ਸ਼ੁੱਕਰਵਾਰ ਨੂੰ ਖੰਨਾ ਬਰਾਂਚ ਵਿਖੇ ਵਿਦਿਆਰਥੀਆਂ ਨਾਲ ਸਿੱਧੀ ਗੱਲਬਾਤ ਕਰਨਗੇ | ਸੰਸਥਾ ਦੇ ਪ੍ਰਬੰਧਕਾਂ ਨੇ ਦੱਸਿਆ ਕਿ ਸ: ਡੱਲਾ ਸੰਸਥਾ ਦੇ ਜੀ. ਟੀ. ਬੀ. ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਕਾਬੂ

ਈਸੜੂ, 14 ਨਵੰਬਰ (ਬਲਵਿੰਦਰ ਸਿੰਘ)-ਪੁਲਿਸ ਚੌਕੀ ਈਸੜੂ ਵਲੋਂ ਇਕ ਨੌਜਵਾਨ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਗਿਆ ਹੈ | ਚੌਕੀ ਇੰਚਾਰਜ ਸੁਖਵਿੰਦਰ ਪਾਲ ਸਿੰਘ ਨੇ ਦੱਸਿਆ ਕਿ ਪਿੰਡ ਚੀਮਾ ਵਲੋਂ ਆ ਰਹੇ ਮੋਟਰਸਾਈਕਲ ਸਵਾਰ ਨੌਜਵਾਨ ਨੂੰ ਰੁਕਣ ਦਾ ਇਸ਼ਾਰਾ ਕੀਤਾ ...

ਪੂਰੀ ਖ਼ਬਰ »

ਮਾਸਟਰ ਗੇਮਜ਼ 'ਚ ਰੁਪਿੰਦਰ ਗਿੱਲ ਨੇ ਜਿੱਤਿਆ ਸੋਨ ਤਗਮਾ

ਸਮਰਾਲਾ, 14 ਨਵੰਬਰ (ਸੁਰਜੀਤ ਸਿੰਘ)- ਜਲੰਧਰ ਵਿਚ ਹੋਈਆਂ ਪੰਜਾਬ ਸਟੇਟ ਮਾਸਟਰ ਗੇਮਜ਼ ਵਿਚ 40 ਸਾਲ ਤੋਂ ਉੱਪਰ ਦੇ ਖਿਡਾਰੀਆਂ ਦੀ 400 ਮੀਟਰ ਦੌੜ ਵਿਚ ਇਸ ਇਲਾਕੇ ਦੇ ਨਾਮੀ ਦੌੜਾਕ ਰੁਪਿੰਦਰ ਸਿੰਘ ਗਿੱਲ ਨੇ ਲਗਾਤਾਰ ਚੌਥੀ ਵਾਰ ਗੋਲਡ ਮੈਡਲ ਜਿੱਤ ਕੇ ਰਾਸ਼ਟਰੀ ਖੇਡਾਂ ਵਿਚ ...

ਪੂਰੀ ਖ਼ਬਰ »

ਕੁਲਾਰ ਹਸਪਤਾਲ ਬੀਜਾ ਬੇਔਲਾਦ ਜੋੜਿਆਂ ਨੂੰ ਸੰਤਾਨ ਦਿਵਾਉਣ ਵਿਚ ਅਹਿਮ ਭੂਮਿਕਾ ਨਿਭਾ ਰਿਹੈ - ਡਾ. ਕੁਲਾਰ

ਬੀਜਾ, 14 ਨਵੰਬਰ (ਕਸ਼ਮੀਰਾ ਸਿੰਘ ਬਗ਼ਲੀ)-ਅੰਤਰਰਾਸ਼ਟਰੀ ਪੱਧਰ 'ਤੇ ਸਿਹਤ ਸਹੂਲਤਾਂ ਮੁਹੱਈਆ ਕਰਨ ਵਿਚ ਅੱਜ ਕੁਲਾਰ ਹਸਪਤਾਲ ਬੀਜਾ (ਖੰਨਾ) ਦਾ ਬਹੁਤ ਵੱਡਾ ਨਾਮ ਚੱਲ ਰਿਹਾ ਹੈ | ਮੋਟਾਪੇ ਦੇ ਆਪ੍ਰੇਸ਼ਨ, ਵੱਖ-ਵੱਖ ਬਿਮਾਰੀਆਂ ਦੀ ਦੂਰਬੀਨ ਸਰਜਰੀ, ਗੋਡੇ ਚੂਲੇ ਤੋਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX