ਤਾਜਾ ਖ਼ਬਰਾਂ


ਦਿੱਲੀ ਅਗਨੀਕਾਂਡ : ਫੈਕਟਰੀ ਦਾ ਮਾਲਕ ਰੇਹਾਨ ਫ਼ਰਾਰ, ਤਲਾਸ਼ 'ਚ ਜੁਟੀ ਪੁਲਿਸ
. . .  18 minutes ago
ਨਵੀਂ ਦਿੱਲੀ, 8 ਦਸੰਬਰ- ਰਾਜਧਾਨੀ ਦਿੱਲੀ ਦੇ ਅਨਾਜ ਮੰਡੀ ਇਲਾਕੇ 'ਚ ਅੱਜ ਸਵੇਰੇ ਫੈਕਟਰੀ 'ਚ ਅੱਗ ਲੱਗਣ ਕਾਰਨ 43 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ ਕਈ ਹੋਰ ਜ਼ਖ਼ਮੀ ਹੋਏ ਹਨ। ਉੱਥੇ...
ਜੇਕਰ ਗ਼ੈਰ-ਕਾਨੂੰਨੀ ਢੰਗ ਨਾਲ ਫੈਕਟਰੀ ਚੱਲ ਰਹੀ ਸੀ ਤਾਂ ਨਗਰ ਨਿਗਮ ਨੇ ਕਿਉਂ ਨਹੀਂ ਕੀਤੀ ਕਾਰਵਾਈ- ਸੰਜੇ ਸਿੰਘ
. . .  34 minutes ago
ਨਵੀਂ ਦਿੱਲੀ, 8 ਦਸੰਬਰ- ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੰਜੇ ਸਿੰਘ ਨੇ ਦਿੱਲੀ ਅਗਨੀਕਾਂਡ 'ਤੇ ਕਿਹਾ ਹੈ ਕਿ ਜੇਕਰ ਕੋਈ ਫੈਕਟਰੀ ਗ਼ੈਰ-ਕਾਨੂੰਨੀ ਢੰਗ ਨਾਲ ਚੱਲ ਰਹੀ ਸੀ ਤਾਂ ਉਸ ਨੂੰ ਬੰਦ ਕਰਨ ਦੀ...
ਦਿੱਲੀ ਅਗਨੀਕਾਂਡ 'ਤੇ ਭਾਜਪਾ ਦੇ ਸੰਸਦ ਮੈਂਬਰ ਡਾ. ਹਰਸ਼ਵਰਧਨ ਨੇ ਜਤਾਇਆ ਦੁੱਖ
. . .  47 minutes ago
ਨਵੀਂ ਦਿੱਲੀ, 8 ਦਸੰਬਰ- ਦਿੱਲੀ ਦੇ ਚਾਂਦਨੀ ਚੌਕ ਤੋਂ ਭਾਜਪਾ ਦੇ ਸੰਸਦ ਮੈਂਬਰ ਅਤੇ ਕੇਂਦਰੀ ਮੰਤਰੀ ਡਾ. ਹਰਸ਼ਵਰਧਨ ਨੇ ਅਨਾਜ ਮੰਡੀ ਇਲਾਕੇ 'ਚ ਫੈਕਟਰੀ 'ਚ ਅੱਗ ਲੱਗਣ ਕਾਰਨ ਹੋਈ 43 ਲੋਕਾਂ ਦੀ...
ਕਬੱਡੀ ਕੱਪ : ਦੂਜੇ ਸੈਮੀ ਫਾਈਨਲ 'ਚ ਭਾਰਤ ਨੇ ਯੂ. ਐੱਸ. ਏ. ਨੂੰ ਹਰਾ ਕੇ ਫਾਈਨਲ 'ਚ ਬਣਾਈ ਥਾਂ
. . .  about 1 hour ago
ਔਰਤਾਂ ਪ੍ਰਤੀ ਵਧਦੇ ਅਪਰਾਧਾਂ ਦੇ ਮੱਦੇਨਜ਼ਰ ਆਪਣਾ ਜਨਮ ਦਿਨ ਨਹੀਂ ਮਨਾਉਣਗੇ ਸੋਨੀਆ ਗਾਂਧੀ
. . .  about 1 hour ago
ਨਵੀਂ ਦਿੱਲੀ, 8 ਦਸੰਬਰ- ਦੇਸ਼ ਭਰ 'ਚ ਔਰਤਾਂ ਪ੍ਰਤੀ ਵਧਦੇ ਅਪਰਾਧਾਂ ਦੇ ਮੱਦੇਨਜ਼ਰ ਕਾਂਗਰਸ ਦੇ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ...
ਵਿਅਕਤੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  about 1 hour ago
ਗੁਰੂਹਰਸਹਾਏ, 8 ਦਸੰਬਰ (ਹਰਚਰਨ ਸਿੰਘ ਸੰਧੂ)- ਪਿੰਡ ਕੜਮਾ ਦੇ ਇੱਕ ਵਿਅਕਤੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕੀਤੇ ਜਾਣ ਖ਼ਬਰ ਪ੍ਰਾਪਤ ਹੋਈ ਹੈ। ਮ੍ਰਿਤਕ ਦੀ ਪਹਿਚਾਣ 40 ਸਾਲਾ ਰਿੰਕੂ...
ਦਿੱਲੀ : ਅੱਗ ਲੱਗਣ ਵਾਲੀ ਇਮਾਰਤ 'ਚ ਇੱਕ ਵੀ ਫਾਇਰ ਸੇਫ਼ਟੀ ਉਪਕਰਨ ਨਹੀਂ ਸੀ
. . .  about 1 hour ago
ਨਵੀਂ ਦਿੱਲੀ, 8 ਦਸੰਬਰ- ਦਿੱਲੀ ਫਾਇਰ ਸਰਵਿਸ (ਡੀ. ਐੱਫ. ਐੱਸ.) ਦੇ ਚੀਫ਼ ਫਾਇਰ ਅਫ਼ਸਰ ਅਤੁਲ ਗਰਗ ਨੇ ਅਨਾਜ ਮੰਡੀ ਇਲਾਕੇ 'ਚ ਅੱਜ ਸਵੇਰੇ ਵਾਪਰੀ ਅੱਗ ਲੱਗਣ ਦੀ ਘਟਨਾ 'ਤੇ ਕਿਹਾ ਕਿ...
ਦਿੱਲੀ ਅਗਨੀਕਾਂਡ 'ਚ ਮਾਰੇ ਗਏ ਬਿਹਾਰ ਦੇ ਲੋਕਾਂ ਦੇ ਪਰਿਵਾਰਾਂ ਲਈ ਨਿਤਿਸ਼ ਵਲੋਂ ਮੁਆਵਜ਼ੇ ਦਾ ਐਲਾਨ
. . .  about 2 hours ago
ਪਟਨਾ, 8 ਦਸੰਬਰ- ਰਾਜਧਾਨੀ ਦਿੱਲੀ 'ਚ ਇੱਕ ਫੈਕਟਰੀ 'ਚ ਲੱਗੀ ਅੱਗ ਕਾਰਨ ਮਾਰੇ ਗਏ ਬਿਹਾਰ ਦੇ ਲੋਕਾਂ ਦੇ ਪਰਿਵਾਰਾਂ ਲਈ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਮੁਆਵਜ਼ੇ ਦਾ ਐਲਾਨ...
ਦਿੱਲੀ ਅਗਨੀਕਾਂਡ ਦੀ ਜਾਂਚ ਹੋਣੀ ਚਾਹੀਦੀ ਹੈ- ਗੌਤਮ ਗੰਭੀਰ
. . .  about 2 hours ago
ਨਵੀਂ ਦਿੱਲੀ, 8 ਦਸੰਬਰ- ਭਾਜਪਾ ਦੇ ਸੰਸਦ ਮੈਂਬਰ ਗੌਤਮ ਗੰਭੀਰ ਨੇ ਦਿੱਲੀ ਅਗਨੀਕਾਂਡ 'ਤੇ ਕਿਹਾ ਹੈ ਕਿ ਮੈਂ ਇਸ 'ਤੇ ਰਾਜਨੀਤੀ ਨਹੀਂ ਕਰਨਾ ਚਾਹੁੰਦਾ ਹਾਂ। ਉਨ੍ਹਾਂ ਕਿਹਾ ਕਿ...
ਕਬੱਡੀ ਕੱਪ : ਪਹਿਲੇ ਸੈਮੀ ਫਾਈਨਲ ਮੁਕਾਬਲੇ 'ਚ ਕੈਨੇਡਾ ਨੇ ਇੰਗਲੈਂਡ ਨੂੰ ਹਰਾ ਕੇ ਫਾਈਨਲ 'ਚ ਕੀਤਾ ਪ੍ਰਵੇਸ਼
. . .  about 2 hours ago
ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਬੱਡੀ ਕੱਪ ਦੇ ਸੈਮੀ ਫਾਈਨਲ ਮੁਕਾਬਲੇ ਸ਼ੁਰੂ
. . .  about 2 hours ago
ਸ੍ਰੀ ਅਨੰਦਪੁਰ ਸਾਹਿਬ, 8 ਦਸੰਬਰ (ਨਿੱਕੂਵਾਲ, ਕਰਨੈਲ ਸਿੰਘ)- ਖ਼ਾਲਸਾ ਪੰਥ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਦੇ ਇਤਿਹਾਸਕ ਚਰਨ ਗੰਗਾ ਸਟੇਡੀਅਮ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ...
ਨਾਭਾ 'ਚ ਪੁਲਿਸ ਨੇ ਬਰਾਮਦ ਕੀਤੇ ਸਹਿਕਾਰੀ ਬੈਂਕ 'ਚ ਲਾਏ ਪੋਸਤ ਦੇ ਬੂਟੇ
. . .  about 3 hours ago
ਨਾਭਾ, 8 ਦਸੰਬਰ (ਕਰਮਜੀਤ ਸਿੰਘ)- ਕੈਪਟਨ ਸਰਕਾਰ ਨੇ ਨਸ਼ਿਆਂ ਵਿਰੁੱਧ ਸਖ਼ਤ ਮੁਹਿੰਮ ਵਿੱਢੀ ਹੋਈ ਹੈ ਪਰ ਇਸ ਸਭ ਤੋਂ ਬੇਖ਼ੌਫ਼ ਕਰਮਚਾਰੀ ਪੰਜਾਬ ਸਰਕਾਰ ਦੇ ਅਦਾਰਿਆਂ 'ਚ...
ਦਿੱਲੀ ਅਗਨੀਕਾਂਡ ਦੇ ਪੀੜਤਾਂ ਲਈ ਪੀ. ਐੱਮ. ਓ. ਵਲੋਂ ਮੁਆਵਜ਼ੇ ਦਾ ਐਲਾਨ
. . .  about 3 hours ago
ਨਵੀਂ ਦਿੱਲੀ, 8 ਦਸੰਬਰ- ਪ੍ਰਧਾਨ ਮੰਤਰੀ ਦਫ਼ਤਰ (ਪੀ. ਐੱਮ. ਓ.) ਵਲੋਂ ਦਿੱਲੀ ਅਗਨੀਕਾਂਡ ਦੇ ਮ੍ਰਿਤਕਾਂ ਦੇ ਪਰਿਵਾਰਾਂ ਅਤੇ ਜ਼ਖ਼ਮੀਆਂ ਲਈ ਮੁਆਵਜ਼ੇ ਦਾ ਐਲਾਨ ਕੀਤਾ ਗਿਆ ਹੈ। ਪੀ. ਐੱਮ. ਓ. ਵਲੋਂ ਜਾਰੀ ਬਿਆਨ...
ਅੱਗ ਹਾਦਸੇ 'ਚ ਜ਼ਖ਼ਮੀ ਹੋਏ ਲੋਕਾਂ ਦਾ ਹਾਲ ਜਾਣਨ ਲਈ ਹਸਪਤਾਲ 'ਚ ਪਹੁੰਚੇ ਕੇਜਰੀਵਾਲ
. . .  about 3 hours ago
ਨਵੀਂ ਦਿੱਲੀ, 8 ਦਸੰਬਰ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਨਾਜ ਮੰਡੀ ਇਲਾਕੇ 'ਚ ਫੈਕਟਰੀ 'ਚ ਅੱਗ ਲੱਗਣ ਕਾਰਨ ਜ਼ਖ਼ਮੀ ਹੋਏ ਲੋਕਾਂ ਦਾ ਹਾਲ ਜਾਣਨ ਲਈ ਲੋਕ ਨਾਇਕ ਹਸਪਤਾਲ...
ਅਕਾਲੀ ਆਗੂਆਂ ਨੇ ਗੁ. ਹਾਜੀਰਤਨ ਸਾਹਿਬ ਵਿਖੇ ਅਰਦਾਸ ਕਰਕੇ ਮਨਾਇਆ ਸ. ਪ੍ਰਕਾਸ਼ ਸਿੰਘ ਬਾਦਲ ਦਾ ਜਨਮ ਦਿਨ
. . .  about 4 hours ago
ਬਠਿੰਡਾ, 8 ਦਸੰਬਰ (ਨਾਇਬ ਸਿੱਧੂ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਸਰਪ੍ਰਸਤ ਸ. ਪ੍ਰਕਾਸ਼ ਸਿੰਘ ਬਾਦਲ ਦਾ ਅੱਜ 93ਵਾਂ ਜਨਮ ਦਿਨ ਪਾਰਟੀ ਦੀ ਬਠਿੰਡਾ ਲੀਡਰਸ਼ਿਪ ਵਲੋਂ ਗੁਰਦੁਆਰਾ ਸਾਹਿਬ ਹਾਜੀਰਤਨ...
ਦਿੱਲੀ ਅੱਗ ਹਾਦਸਾ : ਕੇਜਰੀਵਾਲ ਵਲੋਂ ਮੈਜਿਸਟ੍ਰੇਟ ਜਾਂਚ ਦੇ ਨਿਰਦੇਸ਼, ਮ੍ਰਿਤਕਾਂ ਦੇ ਪਰਿਵਾਰਾਂ ਲਈ ਮੁਆਵਜ਼ੇ ਦਾ ਐਲਾਨ
. . .  about 4 hours ago
ਦਿੱਲੀ ਅਗਨੀਕਾਂਡ 'ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਲਈ ਭਾਜਪਾ ਵਲੋਂ ਮੁਆਵਜ਼ੇ ਦਾ ਐਲਾਨ
. . .  about 4 hours ago
ਦਿੱਲੀ ਅਗਨੀਕਾਂਡ : ਦਮ ਘੁੱਟਣ ਕਾਰਨ ਹੋਈ ਵਧੇਰੇ ਲੋਕਾਂ ਦੀ ਮੌਤ
. . .  about 5 hours ago
ਦਿੱਲੀ 'ਚ ਹਾਦਸੇ ਵਾਲੀ ਥਾਂ 'ਤੇ ਪਹੁੰਚੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ
. . .  about 5 hours ago
ਦਿੱਲੀ ਅਗਨੀਕਾਂਡ 'ਤੇ ਰਾਹੁਲ ਗਾਂਧੀ ਨੇ ਜਤਾਇਆ ਦੁੱਖ
. . .  about 5 hours ago
ਦਿੱਲੀ ਅਗਨੀਕਾਂਡ 'ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਦੁੱਖ ਦਾ ਪ੍ਰਗਟਾਵਾ
. . .  about 5 hours ago
ਦਿੱਲੀ ਅਗਨੀਕਾਂਡ : ਹਾਦਸੇ ਵਾਲੇ ਥਾਂ 'ਤੇ ਪਹੁੰਚੀ ਐੱਨ. ਡੀ. ਆਰ. ਐੱਫ
. . .  about 5 hours ago
ਦਿੱਲੀ ਅਗਨੀਕਾਂਡ 'ਚ ਮੌਤਾਂ ਦਾ ਅੰਕੜਾ ਵੱਧ ਕੇ ਹੋਇਆ 43
. . .  about 6 hours ago
ਦਿੱਲੀ ਅਗਨੀਕਾਂਡ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਤਾਇਆ ਦੁੱਖ
. . .  about 6 hours ago
ਦਿੱਲੀ ਅਗਨੀਕਾਂਡ 'ਚ ਹੁਣ ਤੱਕ 35 ਲੋਕਾਂ ਦੀ ਮੌਤ
. . .  about 6 hours ago
ਦਿੱਲੀ: ਝਾਂਸੀ ਰੋਡ 'ਤੇ 4 ਮੰਜ਼ਿਲਾਂ ਇਮਾਰਤ ਨੂੰ ਅੱਗ ਲੱਗਣ ਕਾਰਨ 32 ਲੋਕਾਂ ਦੀ ਮੌਤ
. . .  about 7 hours ago
ਚੀਨ 'ਚ ਟਰੱਕ ਪਲਟਣ ਕਾਰਨ ਸੱਤ ਲੋਕਾਂ ਦੀ 7 ਮੌਤ, ਦੋ ਜ਼ਖਮੀ
. . .  about 7 hours ago
ਦਿੱਲੀ : ਰਾਣੀ ਝਾਂਸੀ ਰੋਡ 'ਤੇ ਅਨਾਜ ਮੰਡੀ ਦੇ ਇਕ ਘਰ 'ਚ ਲੱਗੀ ਭਿਆਨਕ ਅੱਗ
. . .  about 7 hours ago
ਅੱਜ ਹੋਵੇਗਾ ਉਨਾਓ ਦੀ 'ਬਹਾਦਰ ਧੀ' ਦਾ ਅੰਤਿਮ ਸਸਕਾਰ
. . .  about 8 hours ago
ਅੱਜ ਦਾ ਵਿਚਾਰ
. . .  about 8 hours ago
ਨਵੀਂ ਦਿੱਲੀ : ਲਾਹੌਰ 'ਚ ਧਮਾਕਾ ਇਕ ਦੀ ਮੌਤ , ਕਈ ਜ਼ਖ਼ਮੀ
. . .  1 day ago
ਨਵੀਂ ਦਿੱਲੀ : ਉਨਾਓ ਪੁੱਜੀ ਜਬਰ ਜਨਾਹ ਪੀੜਤਾ ਦੀ ਮ੍ਰਿਤਕ ਦੇਹ
. . .  1 day ago
ਪਾਵਰ ਕਾਮ ਦੇ ਲਾਈਨਮੈਨ ਦੀ ਕਰੰਟ ਲੱਗਣ ਕਾਰਨ ਮੌਤ
. . .  1 day ago
ਘਿਣਾਉਣੇ ਅਪਰਾਧਾਂ ਲਈ ਬਦਲਿਆ ਜਾਵੇ ਕਾਨੂੰਨ - ਹੈਦਰਾਬਾਦ ਸਮੂਹਿਕ ਜਬਰ ਜਨਾਹ ਪੀੜਤ ਦੀ ਭੈਣ
. . .  1 day ago
ਇਨਸਾਫ਼ ਬਦਲਾ ਬਣ ਜਾਵੇ ਤਾਂ ਆਪਣਾ ਚਰਿੱਤਰ ਗੁਆ ਦਿੰਦਾ ਹੈ- ਚੀਫ਼ ਜਸਟਿਸ
. . .  1 day ago
ਦਿੱਲੀ 'ਚ ਜਬਰ ਜਨਾਹ ਦੀਆਂ ਵਾਰਦਾਤਾਂ ਖਿਲਾਫ ਲੋਕਾਂ ਦਾ ਜੋਰਦਾਰ ਪ੍ਰਦਰਸ਼ਨ, ਪੁਲਿਸ ਨੇ ਮਾਰੀਆਂ ਪਾਣੀ ਦੀਆਂ ਬੁਛਾੜਾਂ
. . .  1 day ago
ਉਨਾਓ ਪੀੜਤਾ ਦੇ ਪਰਿਵਾਰ ਨੂੰ 25 ਲੱਖ ਰੁਪਏ ਦੇ ਮੁਆਵਜ਼ੇ ਦਾ ਐਲਾਨ
. . .  1 day ago
ਸੌਰਵ ਖੁੱਲਰ ਜ਼ਿਲ੍ਹਾ ਯੂਥ ਕਾਂਗਰਸ ਕਪੂਰਥਲਾ ਦੇ ਬਣੇ ਪ੍ਰਧਾਨ
. . .  1 day ago
ਲੁੱਟ ਖੋਹ ਦਾ ਸ਼ਿਕਾਰ ਹੋਈ ਸਕੂਲ ਮੁਖੀ ਦੀ ਹੋਈ ਮੌਤ
. . .  1 day ago
ਗੁਰਸੇਵਕ ਸਿੰਘ ਗੈਵੀ ਲੋਪੋਕੇ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਉਪ ਪ੍ਰਧਾਨ ਬਣੇ
. . .  about 1 hour ago
ਤਰਨਤਾਰਨ : ਯੂਥ ਕਾਂਗਰਸ ਦੀਆਂ ਚੋਣਾਂ 'ਚ ਯੋਧਵੀਰ ਸਿੰਘ ਬਣੇ ਜ਼ਿਲ੍ਹੇ ਦੇ ਵਾਈਸ ਪ੍ਰਧਾਨ
. . .  about 1 hour ago
ਹਲਕਾ ਭੁਲੱਥ ਤੋਂ ਯੂਥ ਕਾਂਗਰਸ ਦੀ ਚੋਣ 'ਚ ਐਡਵੋਕੇਟ ਘੁੰਮਣ 35 ਵੋਟਾਂ ਨਾਲ ਜਿੱਤੇ
. . .  about 1 hour ago
ਯੂਥ ਕਾਂਗਰਸ ਚੋਣਾਂ : ਤੋਸ਼ਿਤ ਮਹਾਜਨ ਬਣੇ ਜ਼ਿਲ੍ਹਾ ਪਠਾਨਕੋਟ ਦੇ ਯੂਥ ਵਿੰਗ ਜ਼ਿਲ੍ਹਾ ਪ੍ਰਧਾਨ
. . .  about 1 hour ago
ਅੱਪਰਬਾਰੀ ਦੁਆਬ ਨਹਿਰ 'ਚੋਂ ਮਿਲੀ ਸਾੜੇ ਗਏ ਡਰੋਨ ਦੀ ਮੋਟਰ
. . .  about 1 hour ago
ਬਲਵੀਰ ਸਿੰਘ ਢਿੱਲੋਂ ਨੇ ਯੂਥ ਕਾਂਗਰਸ ਪ੍ਰਧਾਨ ਹਲਕਾ ਗੜ੍ਹਸ਼ੰਕਰ ਦੀ ਚੋਣ ਜਿੱਤੀ
. . .  about 1 hour ago
ਯੂਥ ਕਾਂਗਰਸ ਦੀਆਂ ਚੋਣਾਂ 'ਚ ਸੰਗਰੂਰ ਜ਼ਿਲ੍ਹੇ 'ਚ ਬਾਜਵਾ ਅਤੇ ਹਲਕੇ 'ਚ ਕਾਂਗੜਾ ਪਰਿਵਾਰ ਪਿਆ ਭਾਰੂ
. . .  15 minutes ago
ਯੂਥ ਕਾਂਗਰਸ ਚੋਣਾਂ : ਗੁਰੂਹਰਸਹਾਏ ਤੋਂ ਤੀਜੀ ਵਾਰ ਹਲਕਾ ਪ੍ਰਧਾਨ ਬਣੇ ਵਿੱਕੀ ਸਿੱਧੂ
. . .  32 minutes ago
ਬੰਦੂਕ ਦੀ ਨੋਕ 'ਤੇ ਬੈਂਕ 'ਚੋਂ ਲੱਖਾਂ ਦੀ ਨਕਦੀ ਲੁੱਟ ਕੇ ਫ਼ਰਾਰ ਹੋਏ ਲੁਟੇਰੇ
. . .  38 minutes ago
ਬਲਜੀਤ ਸਿੰਘ ਪਾਹੜਾ ਬਣੇ ਗੁਰਦਾਸਪੁਰ ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ
. . .  54 minutes ago
ਅਮਿਤ ਤਿਵਾੜੀ ਖੰਨਾ ਜ਼ਿਲ੍ਹਾ ਅਤੇ ਅੰਕਿਤ ਸ਼ਰਮਾ ਖੰਨਾ ਵਿਧਾਨ ਸਭਾ ਯੂਥ ਕਾਂਗਰਸ ਦੇ ਪ੍ਰਧਾਨ ਬਣੇ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 30 ਕੱਤਕ ਸੰਮਤ 551
ਿਵਚਾਰ ਪ੍ਰਵਾਹ: ਨੈਤਿਕਤਾ ਸਾਡੇ ਸਾਰਿਆਂ ਲਈ ਸਰਵੋਤਮ ਅਹਿਮੀਅਤ ਰੱਖਦੀ ਹੈ। -ਚਾਰਲਜ਼ ਡਿਕਨਜ਼

ਬਰਨਾਲਾ

ਪੁਲਿਸ ਤੇ ਗੈਂਗਸਟਰਾਂ ਵਿਚਕਾਰ ਹੋਈ ਕਰਾਸ ਫਾਇਰਿੰਗ 'ਚ ਚਾਰ ਗੈਂਗਸਟਰ ਅਸਲੇ ਸਮੇਤ ਕਾਬੂ- ਸ਼ਰਾਬ ਦੇ ਠੇਕੇ, ਪੈਟਰੋਲ ਪੰਪ ਲੁੱਟਣ ਤੇ ਗੱਡੀ ਖੋਹਣ ਦੀ ਤਾਕ 'ਚ ਸਨ ਗੈਂਗਸਟਰ

 ਬਰਨਾਲਾ, 14 ਨਵੰਬਰ (ਧਰਮਪਾਲ ਸਿੰਘ)-ਪਿੰਡ ਪੱਖੋ ਕਲਾਂ ਵਿਖੇ ਪੁਲਿਸ ਤੇ ਗੈਂਗਸਟਰਾਂ ਵਿਚਕਾਰ ਹੋਈ ਕਰਾਸ ਫਾਇਰਿੰਗ ਦੌਰਾਨ ਪੁਲਿਸ ਨੇ ਚਾਰ ਗੈਂਗਸਟਰਾਂ ਨੂੰ ਅਸਲੇ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਜਦਕਿ ਇਕ ਗੈਂਗਸਟਰ ਭੱਜਣ ਵਿਚ ਸਫਲ ਹੋ ਗਿਆ। ਪ੍ਰੈਸ ਕਾਨਫ਼ਰੰਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਸ.ਐਸ.ਪੀ. ਹਰਜੀਤ ਸਿੰਘ ਨੇ ਦੱਸਿਆ ਕਿ ਸੀ.ਆਈ.ਏ. ਸਟਾਫ਼ ਦੇ ਇੰਚਾਰਜ ਬਲਜੀਤ ਸਿੰਘ ਸਮੇਤ ਪੁਲਿਸ ਪਾਰਟੀ ਨਾਕਾਬੰਦੀ ਕਰ ਕੇ ਵਾਹਨਾਂ ਦੀ ਚੈਕਿੰਗ ਕਰ ਰਹੇ ਸਨ ਜਿਸ ਦੌਰਾਨ ਮੁਖ਼ਬਰ ਨੇ ਸੂਚਨਾ ਦਿੱਤੀ ਕਿ ਪੰਜ ਵਿਅਕਤੀਆਂ ਨੇ ਮਿਲ ਕੇ ਇਕ ਗਰੋਹ ਬਣਾਇਆ ਹੋਇਆ ਹੈ ਜਿਨ੍ਹਾਂ ਪਾਸ ਨਾਜਾਇਜ਼ ਅਸਲਾ ਇਹ ਗੈਂਗ ਅਸਲੇ ਦੀ ਨੋਕ 'ਤੇ ਗੱਡੀਆਂ ਖੋਹਣ, ਠੇਕੇ, ਪੈਟਰੋਲ ਪੰਪਾਂ ਤੋਂ ਪੈਸਿਆਂ ਦੀ ਲੁੱਟ ਖੋਹ ਕਰਨ ਆਦਿ ਹਨ। ਇਸ ਗਰੋਹ ਦੇ ਮੈਂਬਰ ਇਰਾਦਾ ਕਤਲ ਤੇ ਕਤਲ ਦੇ ਮੁਕੱਦਮਿਆਂ ਵਿਚੋਂ ਭਗੌੜੇ ਹਨ। ਇਸ ਗੈਂਗ ਦੇ ਸਮੂਹ ਮੈਂਬਰ ਇਕ ਸਕੌਡਾ ਕਾਰ 'ਤੇ ਜਾਅਲੀ ਨੰਬਰ ਲਾ ਕੇ ਪਿੰਡ ਪੱਖੋ ਕਲਾਂ ਵਿਖੇ ਸ਼ਰਾਬ ਦੇ ਠੇਕੇ ਪੈਟਰੋਲ ਪੰਪ ਲੁੱਟਣ ਜਾਂ ਗੱਡੀ ਖੋਹਣ ਦਾ ਤਾਕ ਵਿਚ ਹਨ ਜਦ ਬਰਨਾਲਾ ਵਲੋਂ ਆ ਰਹੀ ਸਕੌਡਾ ਕਾਰ ਨੂੰ ਇੰਸਪੈਕਟਰ ਬਲਜੀਤ ਸਿੰਘ ਨੇ ਰੁਕਣ ਦੀ ਕੋਸ਼ਿਸ਼ ਕੀਤੀ ਤਾਂ ਇਨ੍ਹਾਂ ਕਾਰ ਰੋਕਣ ਦੀ ਬਜਾਏ ਪੁਲਿਸ ਪਾਰਟੀ 'ਤੇ ਫਾਇਰਿੰਗ ਕਰ ਦਿੱਤੀ ਤੇ ਪੁਲਿਸ ਪਾਰਟੀ ਨੇ ਆਪਣੇ ਬਚਾਅ ਲਈ ਜਵਾਬੀ ਫਾਇਰਿੰਗ ਕੀਤੀ ਜਿਸ ਦੌਰਾਨ ਕਾਰ ਵਿਚੋਂ ਤਿੰਨ ਗੈਂਗਸਟਰ ਹੇਠਾਂ ਉਤਰ ਗਏ ਤੇ ਦੋ ਗੈਂਗਸਟਰ ਕਾਰ ਨੂੰ ਪਿੰਡ ਅਕਲੀਆ ਵੱਲ ਭਜਾ ਕੇ ਲੈ ਗਏ ਤਾਂ ਤੁਰੰਤ ਏ.ਐਸ.ਆਈ. ਗੁਰਬਚਨ ਸਿੰਘ ਪੁਲਿਸ ਪਾਰਟੀ ਸਮੇਤ ਉਨ੍ਹਾਂ ਦੇ ਪਿੱਛੇ ਲੱਗ ਗਏ ਜਿਨ੍ਹਾਂ ਨੂੰ ਰਸਤੇ ਵਿਚ ਕਾਬੂ ਕਰ ਲਿਆ। ਐਸ.ਐਸ.ਪੀ. ਹਰਜੀਤ ਸਿੰਘ ਨੇ ਦੱਸਿਆ ਕਿ ਫੜੇ ਗਏ ਗੈਂਗਸਟਰ ਲਵਪ੍ਰੀਤ ਸਿੰਘ ਉਰਫ਼ ਲਵੀ ਪੁੱਤਰ ਤੇਜਿੰਦਰ ਸਿੰਘ ਵਾਸੀ ਖੱਖ ਜ਼ਿਲ੍ਹਾ ਤਰਨਤਾਰਨ ਨੂੰ ਕਾਬੂ ਕਰ ਕੇ ਉਸ ਦੇ ਕਬਜ਼ੇ ਵਿਚੋਂ 32 ਬੋਰ ਪਿਸਟਲ ਤੇ ਚਾਰ ਕਾਰਤੂਸ ਬਰਾਮਦ ਹੋਏ। ਅਮਰਵੀਰ ਸਿੰਘ ਮਿੰਟਾਂ ਪੁੱਤਰ ਮੇਜਰ ਸਿੰਘ ਵਾਸੀ ਗੁਰਸੇਵਕ ਨਗਰ ਬਰਨਾਲਾ ਨੂੰ ਕਾਬੂ ਕਰ ਕੇ ਉਸ ਦੇ ਕਬਜ਼ੇ ਵਿਚੋਂ 315 ਬੋਰ ਪਿਸਤੌਲ ਤੇ ਇਕ ਖ਼ੋਲ ਕਾਰਤੂਸ ਬਰਾਮਦ ਹੋਇਆ। ਪਰਮਿੰਦਰ ਸਿੰਘ ਗੱਗੂ ਪੁੱਤਰ ਰਣਜੀਤ ਸਿੰਘ ਵਾਸੀ ਸਾਧੂ ਹੇੜੀ ਨੂੰ ਕਾਬੂ ਕਰ ਕੇ ਉਸ ਦੇ ਕਬਜ਼ੇ ਵਿਚੋਂ ਇਕ ਪਿਸਤੌਲ 32 ਬੋਰ, ਪੰਜ ਕਾਰਤੂਸ ਜਿੰਦਾ ਬਰਾਮਦ ਹੋਏ ਅਤੇ ਮਨੀਸ਼ ਪ੍ਰਭਾਕਰ ਮਨੀ ਪੁੱਤਰ ਮੱਖਣ ਪ੍ਰਭਾਕਰ ਵਾਸੀ ਬਰਨਾਲਾ ਨੂੰ ਕਾਬੂ ਕਰ ਕੇ ਉਸ ਪਾਸੋਂ 30 ਬੋਰ ਪਿਸਟਲ ਤੇ ਦੋ ਜਿੰਦਾ ਕਾਰਤੂਸ ਮਿਲੇ ਅਤੇ ਕਾਰ ਵਿਚੋਂ 30 ਬੋਰ ਦੇ ਤਿੰਨ ਖ਼ੋਲ ਕਾਰਤੂਸ ਤੇ 32 ਬੋਰ ਦੇ ਤਿੰਨ ਖ਼ੋਲ ਕਾਰਤੂਸ ਮਿਲੇ। ਸਕੌਡਾ ਕਾਰ ਵਿਚੋਂ ਆਰ.ਸੀ. ਨੰਬਰ ਪੀ.ਬੀ. 11 ਯੂ. 0071 ਮਿਲੀ ਹੈ। ਉਨ੍ਹਾਂ ਦੱਸਿਆ ਕਿ ਫੜੇ ਗਏ ਗੈਂਗਸਟਰ ਲਵਪ੍ਰੀਤ ਸਿੰਘ ਲਵੀ ਤੇ ਦੋ ਕਤਲ ਦੇ ਮਾਮਲਿਆਂ ਸਮੇਤ ਵੱਖ-ਵੱਖ ਥਾਣਿਆਂ ਵਿਚ ਪੰਜ ਪਰਚੇ ਦਰਜ ਹਨ। ਅਮਰਵੀਰ ਸਿੰਘ ਮਿੰਟਾਂ 'ਤੇ ਵੀ ਪਹਿਲਾਂ ਅਪਰਾਧਿਕ ਮਾਮਲਾ ਦਰਜ ਹੈ। ਪਰਮਿੰਦਰ ਸਿੰਘ ਗੱਗੂ ਪੁੱਤਰ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਹੈ। ਮਨੀਸ਼ ਪ੍ਰਭਾਕਰ ਖ਼ਿਲਾਫ਼ ਦੋ ਕਤਲ, ਇਰਾਦਾ ਕਤਲ ਦੇ ਮਾਮਲਿਆਂ ਸਮੇਤ ਕੁੱਲ ਸੱਤ ਮਾਮਲੇ ਵੱਖ-ਵੱਖ ਥਾਣਿਆਂ ਵਿਚ ਦਰਜ ਹੈ। ਜੋਨੀ ਵਾਸੀ ਹੁਸ਼ਿਆਰਪੁਰ ਮੌਕੇ ਤੋਂ ਫ਼ਰਾਰ ਹੋ ਗਿਆ। ਉਨ੍ਹਾਂ ਦੱਸਿਆ ਕਿ ਫੜੇ ਗਏ ਗੈਂਗਸਟਰਾਂ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰ ਕੇ ਪੁਲਿਸ ਰਿਮਾਂਡ ਲਿਆ ਜਾਵੇਗਾ, ਜਿਨ੍ਹਾਂ ਪਾਸੋਂ ਹੋਰ ਖ਼ੁਲਾਸੇ ਹੋਣ ਦੀ ਉਮੀਦ ਹੈ। ਇਸ ਮੌਕੇ ਐਸ.ਪੀ. (ਡੀ) ਸੁਖਦੇਵ ਸਿੰਘ ਵਿਰਕ, ਸਬ ਇੰਸਪੈਕਟਰ ਕੁਲਦੀਪ ਸਿੰਘ, ਸਬ ਇੰਸਪੈਕਟਰ ਰਣਧੀਰ ਸਿੰਘ, ਏ.ਐਸ.ਆਈ. ਸ਼ਰੀਫ਼ ਖ਼ਾਨ, ਹੌਲਦਾਰ ਸੁਖਵੀਰ ਸਿੰਘ, ਨਾਇਬ ਸਿੰਘ, ਕਾਂਸਟੇਬਲ ਗੁਰਪ੍ਰੀਤ ਸਿੰਘ, ਦਲਜੀਤ ਸਿੰਘ, ਬਲਦੇਵ ਸਿੰਘ, ਲਵਪ੍ਰੀਤ ਸਿੰਘ, ਹਰਜਿੰਦਰ ਸਿੰਘ ਆਦਿ ਹਾਜ਼ਰ ਸਨ।

9 ਸਾਲ ਦਾ ਬੱਚਾ ਹੋਇਆ ਲਾਪਤਾ, ਮਾਮਲਾ ਦਰਜ

ਬਰਨਾਲਾ, 14 ਨਵੰਬਰ (ਰਾਜ ਪਨੇਸਰ)-ਥਾਣਾ ਸਿਟੀ-1 ਪੁਲਿਸ ਬਰਨਾਲਾ ਵਲੋਂ ਕਈ ਦਿਨਾਂ ਤੋਂ ਲਾਪਤਾ ਹੋਏ ਬੱਚੇ ਸਬੰਧੀ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਦਿੰਦਿਆਂ ਮਾਮਲੇ ਦੇ ਤਫ਼ਤੀਸ਼ੀ ਅਫ਼ਸਰ ਸ: ਕਰਮਜੀਤ ਸਿੰਘ ਨੇ ਦੱਸਿਆ ਕਿ ਲੀਲੀ ਰਾਮ ਪੁੱਤਰ ਤਾਰਾ ਚੰਦ ਵਾਸੀ ਚੂਲੜ ...

ਪੂਰੀ ਖ਼ਬਰ »

ਜ਼ਿਲ੍ਹਾ ਜੇਲ• ਬਰਨਾਲਾ ਅੱਗੇ ਵਗਿਆ ਲੋਕ ਤਾਕਤ ਦਾ ਹੜ੍ਹ

ਬਰਨਾਲਾ, 14 ਨਵੰਬਰ (ਧਰਮਪਾਲ ਸਿੰਘ)-ਬਹੁਚਰਚਿਤ ਕਿਰਨਜੀਤ ਕੌਰ ਮਹਿਲ ਕਲਾਂ ਕਾਂਡ ਦੇ ਇਕ ਅਹਿਮ ਆਗੂ ਮਨਜੀਤ ਧਨੇਰ ਦੀ ਸਜ਼ਾ ਰੱਦ ਕਰਵਾਉਣ ਸਬੰਧੀ ਸੰਘਰਸ਼ ਕਮੇਟੀ ਪੰਜਾਬ ਨੇ ਇਤਿਹਾਸ ਵਿਚ ਨਵਾਂ ਮੀਲ ਪੱਥਰ ਗੱਡ ਦਿੱਤਾ ਹੈ | ਇਹ ਪ੍ਰਗਟਾਵਾ ਸੰਘਰਸ਼ ਕਮੇਟੀ ਪੰਜਾਬ ਦੇ ...

ਪੂਰੀ ਖ਼ਬਰ »

ਪੁਲਿਸ ਵਲੋਂ ਪਰਾਲੀ ਸਾੜਨ ਵਾਲੇ ਪੰਜ ਕਿਸਾਨਾਂ ਿਖ਼ਲਾਫ਼ ਮਾਮਲੇ ਦਰਜ

ਬਰਨਾਲਾ, 14 ਨਵੰਬਰ (ਧਰਮਪਾਲ ਸਿੰਘ)-ਡਿਪਟੀ ਕਮਿਸ਼ਨਰ ਵਲੋਂ ਜਾਰੀ ਕੀਤੇ ਹੁਕਮਾਂ ਦੀ ਉਲੰਘਣਾ ਕਰ ਕੇ ਕਿਸਾਨਾਂ ਵਲੋਂ ਆਪਣੇ ਖੇਤਾਂ ਵਿਚ ਝੋਨੇ ਦੀ ਨਾੜ ਤੇ ਪਰਾਲੀ ਨੂੰ ਅੱਗ ਲਾਉਣ ਦੇ ਦੋਸ਼ 'ਚ ਜ਼ਿਲ•ਾ ਪੁਲਿਸ ਨੇ ਪੰਜ ਕਿਸਾਨਾਂ ਿਖ਼ਲਾਫ਼ ਮਾਮਲੇ ਦਰਜ ਕੀਤੇ ਹਨ | ਇਸ ...

ਪੂਰੀ ਖ਼ਬਰ »

ਚੈੱਕ ਬਾਉਂਸ ਦੇ ਮਾਮਲੇ 'ਚ ਦੋਸ਼ੀ ਨੂੰ ਦੋ ਸਾਲ ਦੀ ਸਜ਼ਾ ਤੇ ਇਕ ਲੱਖ ਰੁਪਏ ਹਰਜਾਨਾ

ਬਰਨਾਲਾ, 14 ਨਵੰਬਰ (ਧਰਮਪਾਲ ਸਿੰਘ)-ਜੁਡੀਸ਼ੀਅਲ ਮੈਜਿਸਟੇ੍ਰਟ ਫ਼ਸਟ ਕਲਾਸ ਮੈਡਮ ਕੁਲਵਿੰਦਰ ਕੌਰ ਦੀ ਅਦਾਲਤ ਨੇ ਇਕ ਚੈੱਕ ਬਾਉਂਸ ਦੇ ਕੇਸ ਵਿਚ ਨਾਮਜ਼ਦ ਦੋਸ਼ੀ ਕੁਲਵਿੰਦਰ ਕੁਮਾਰ ਪੁੱਤਰ ਹਰੀ ਚੰਦ ਵਾਸੀ ਚੀਮਾ ਨੂੰ 2 ਸਾਲ ਦੀ ਸਜ਼ਾ ਤੇ ਇਕ ਲੱਖ ਰੁਪਏ ਹਰਜਾਨਾ ਅਦਾ ...

ਪੂਰੀ ਖ਼ਬਰ »

ਮਨਰੇਗਾ ਮਜ਼ਦੂਰਾਂ ਵਲੋਂ ਕੰਮ ਨਾ ਮਿਲਣ ਕਾਰਨ ਬੀ.ਡੀ.ਪੀ.ਓ. ਦਫ਼ਤਰ ਅੱਗੇ ਧਰਨਾ

ਬਰਨਾਲਾ, 14 ਨਵੰਬਰ (ਧਰਮਪਾਲ ਸਿੰਘ)-ਪਿੰਡ ਰੂੜੇਕੇ ਕਲਾਂ ਦੇ ਮਨਰੇਗਾ ਮਜ਼ਦੂਰਾਂ ਵਲੋਂ ਮਨਰੇਗਾ ਕਾਨੂੰਨ ਤਹਿਤ ਕੰਮ ਨਾ ਮਿਲਣ ਦੇ ਰੋਸ ਵਜੋਂ ਬੀ.ਡੀ.ਪੀ.ਓ ਦਫ਼ਤਰ ਦੇ ਮੁੱਖ ਗੇਟ ਅੱਗੇ ਧਰਨਾ ਲਾ ਕੇ ਪੰਜਾਬ ਸਰਕਾਰ ਿਖ਼ਲਾਫ਼ ਨਾਅਰੇਬਾਜੀ ਕੀਤੀ | ਇਸ ਮੌਕੇ ਧਰਨੇ ਨੂੰ ...

ਪੂਰੀ ਖ਼ਬਰ »

ਪ੍ਰੇਮੀ-ਪ੍ਰੇਮਿਕਾ ਦੀ ਲੜਾਈ ਹਟਾਉਣ ਗਏ ਪਤੀ-ਪਤਨੀ 'ਤੇ ਪ੍ਰੇਮੀ ਵਲੋਂ ਫਾਇਰਿੰਗ, ਦੋਵੇਂ ਗੰਭੀਰ ਜ਼ਖ਼ਮੀ

ਟੱਲੇਵਾਲ, 14 ਨਵੰਬਰ (ਸੋਨੀ ਚੀਮਾ)-ਥਾਣਾ ਟੱਲੇਵਾਲ ਅਧੀਨ ਆਉਂਦੇ ਪਿੰਡ ਚੰੂਘਾ ਵਿਖੇ ਬੀਤੀ ਰਾਤ ਇਕ ਪੇ੍ਰਮੀ ਪ੍ਰੇਮਿਕਾ ਦੀ ਲੜਾਈ ਹਟਾਉਣ ਗਏ ਗੁਆਂਢੀ ਪਤੀ-ਪਤਨੀ ਦੇ ਲੜਾਈ ਦੌਰਾਨ ਪ੍ਰੇਮੀ ਵਲੋਂ ਆਪਣੀ 12 ਬੋਰ ਦੀ ਰਾਈਫ਼ਲ ਨਾਲ ਫਾਇਰਿੰਗ ਕੀਤੇ ਜਾਣ ਉਪਰੰਤ ਗੰਭੀਰ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਿੰਨ ਰੋਜ਼ਾ ਸਮਾਗਮ

ਹੰਡਿਆਇਆ, 14 ਨਵੰਬਰ (ਗੁਰਜੀਤ ਸਿੰਘ ਖੱੁਡੀ)-ਗੁਰਦੁਆਰਾ ਮੰਜੀ ਸਾਹਿਬ ਪਿੰਡ ਖੱੁਡੀ ਕਲਾਂ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੂਹ ਨਿਵਾਸੀਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਿੰਨ ਦਿਨਾਂ ਸਮਾਗਮ ...

ਪੂਰੀ ਖ਼ਬਰ »

ਰਾਜ ਪੱਧਰੀ ਖੇਡਾਂ 'ਚੋਂ ਹਰੀਗੜ੍ਹ ਦੀ ਟੀਮ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ

ਧਨੌਲਾ, 14 ਨਵੰਬਰ (ਰਘਵੀਰ ਸਿੰਘ ਚੰਗਾਲ)-ਸ੍ਰੀ ਮੁਕਤਸਰ ਸਾਹਿਬ ਵਿਖੇ ਸਮਾਪਤ ਹੋਈਆਂ 65ਵੀਆਂ ਰਾਜ ਪੱਧਰੀ ਸਕੂਲ ਖੇਡਾਂ ਵਿਚ ਜ਼ਿਲ੍ਹਾ ਬਰਨਾਲਾ ਦੀ ਨੁਮਾਇੰਦਗੀ ਕਰਦਿਆਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਰੀਗੜ੍ਹ ਦੀ ਫੁੱਟਬਾਲ 17 ਸਾਲਾ ਵਰਗ ਲੜਕੀਆਂ ਦੀ ਟੀਮ ਨੇ ...

ਪੂਰੀ ਖ਼ਬਰ »

ਸ੍ਰੀ ਸਾਲਾਸਰ ਧਾਮ ਤੋਂ ਲਿਆਂਦੀ ਪਵਿੱਤਰ ਜੋਤ ਦਾ ਸ਼ਹਿਰ ਵਾਸੀਆਂ ਵਲੋਂ ਭਰਵਾਂ ਸਵਾਗਤ

ਤਪਾ ਮੰਡੀ, 14 ਨਵੰਬਰ (ਪ੍ਰਵੀਨ ਗਰਗ)-ਸ੍ਰੀ ਬਾਲਾ ਜੀ ਪ੍ਰਚਾਰ ਮੰਡਲ ਵਲੋਂ 16 ਨਵੰਬਰ ਨੂੰ ਸ੍ਰੀ ਬਾਲਾ ਦਾ 11ਵਾਂ ਵਿਸ਼ਾਲ ਜਾਗਰਨ ਸ਼ਹਿਰ ਅਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਰਾਮ-ਲੀਲਾ ਗਰਾਊਾਡ ਵਿਖੇ ਬੜੀ ਸ਼ਰਧਾ ਅਤੇ ਧੂਮਧਾਮ ਨਾਲ ਕਰਵਾਇਆ ਜਾ ਰਿਹਾ ਹੈ, ਜਿਸ ...

ਪੂਰੀ ਖ਼ਬਰ »

ਜ਼ਿਲ੍ਹੇ ਦੀਆਂ ਮੰਡੀਆਂ 'ਚ 730184 ਮੀਟਰਿਕ ਟਨ ਝੋਨੇ ਦੀ ਆਮਦ

ਬਰਨਾਲਾ, 14 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ 'ਚ ਬੀਤੀ ਸ਼ਾਮ ਤੱਕ 730184 ਮੀਟਰਿਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿਚੋਂ ਵੱਖ-ਵੱਖ ਖ਼ਰੀਦ ਏਜੰਸੀਆਂ ਵਲੋਂ 722815 ਮੀਟਰਿਕ ...

ਪੂਰੀ ਖ਼ਬਰ »

ਪਾਵਰਕਾਮ ਕਾਮਿਆਂ ਵਲੋਂ ਸੰਘਰਸ਼ ਸ਼ੁਰੂ ਕਰਨ ਦੀ ਚਿਤਾਵਨੀ

ਬਰਨਾਲਾ, 14 ਨਵੰਬਰ (ਰਾਜ ਪਨੇਸਰ)-ਪਾਵਰਕਾਮ ਵਲੋਂ ਪਾਵਰਕਾਮ ਐਾਡ ਟਰਾਂਸਕੋ ਠੇਕਾ ਮੁਲਾਜ਼ਮਾਂ ਨੂੰ ਸੱਤ ਮਹੀਨਿਆਂ ਤੋਂ ਤਨਖ਼ਾਹ ਨਾ ਦੇਣ ਦੇ ਸਬੰਧ ਵਿਚ ਸਰਕਲ ਬਰਨਾਲਾ ਵਲੋਂ ਸੰਘਰਸ਼ ਵਿੱਢਿਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਲ ਸਰਕਲ ਪ੍ਰਧਾਨ ...

ਪੂਰੀ ਖ਼ਬਰ »

ਸ਼ਹਿਣਾ ਪੰਚਾਇਤ ਵਲੋਂ ਪੱੁਤਰੀ ਪਾਠਸ਼ਾਲਾ ਕਮੇਟੀ ਦੇ ਸਹਿਯੋਗ ਨਾਲ ਬਣਾਏ ਪਾਰਕ ਦਾ ਐਨ.ਆਰ.ਆਈ ਵਲੋਂ ਉਦਘਾਟਨ

ਸ਼ਹਿਣਾ, 14 ਨਵੰਬਰ (ਸੁਰੇਸ਼ ਗੋਗੀ)-ਗ੍ਰਾਮ ਪੰਚਾਇਤ ਸ਼ਹਿਣਾ ਵਲੋਂ ਪੱੁਤਰੀ ਪਾਠਸ਼ਾਲਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸ਼ਹਿਣਾ ਦੇ ਮੱੁਖ ਬਾਜ਼ਾਰ ਨੇੜੇ ਪੱੁਤਰੀ ਪਾਠਸ਼ਾਲਾ ਦੇ ਨਾਂਅ 'ਤੇ 25 ਏਕੜ ਜ਼ਮੀਨ ਦਾਨ ਦੇਣ ਵਾਲੇ ਦਾਨੀ ਦੀ ਯਾਦ ਵਿਚ ਬਣਾਏ ਗਏ ਪਾਰਕ ਦਾ ...

ਪੂਰੀ ਖ਼ਬਰ »

ਜ਼ਿਲ੍ਹਾ ਬਰਨਾਲਾ ਦੇ ਵੱਖ-ਵੱਖ ਸਕੂਲਾਂ 'ਚ ਬਾਲ ਦਿਵਸ ਮਨਾਇਆ

ਬਰਨਾਲਾ, 14 ਨਵੰਬਰ (ਅਸ਼ੋਕ ਭਾਰਤੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਬਰਨਾਲਾ ਵਿਖੇ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਦੇ ਜਨਮ ਦਿਵਸ ਨੂੰ ਬਾਲ ਦਿਵਸ ਵਜੋਂ ਮਨਾਇਆ ਗਿਆ | ਸਮਾਗਮ ਦੇ ਮੱੁਖ ਮਹਿਮਾਨ ਪਾਰਲੀਮੈਂਟ ਮੈਂਬਰ ਭਗਵੰਤ ...

ਪੂਰੀ ਖ਼ਬਰ »

ਸੀਮਤ ਸਾਧਨਾਂ ਨਾਲ ਦੇਸ਼ ਦੀ ਸੁਰੱਖਿਆ ਕਰਨੀ ਬਹੁਤ ਹੀ ਸ਼ਲਾਘਾਯੋਗ-ਐਡਵੋਕੇਟ ਗਾਰਗੀ

ਤਪਾ ਮੰਡੀ, 14 ਨਵੰਬਰ (ਪ੍ਰਵੀਨ ਗਰਗ)-ਭਾਰਤ ਦੀ ਸਰਹੱਦ 'ਤੇ ਤੈਨਾਤ ਇੰਡੀਅਨ ਆਰਮਜ਼ ਫੋਰਸ ਦੇ ਜਵਾਨਾਂ ਨਾਲ ਸਕੂਲੀ ਬੱਚਿਆਂ ਦਾ ਰਿਸ਼ਤਾ ਕਾਇਮ ਕਰਨ ਲਈ ਆਮਦਨ ਕਰ ਵਿਭਾਗ ਵਲੋਂ ਇਕ ਰਿਸ਼ਤਾ ਸਕੂਲ ਤੋਂ ਸਰਹੱਦ ਤੱਕ ਨਾਂਅ ਦੀ ਮੁਹਿੰਮ ਸ਼ੁਰੂ ਕੀਤੀ ਗਈ ਸੀ | ਇਸ ਮੁਹਿੰਮ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਿਲ ਖ਼ੁਰਦ ਸਕੂਲ 'ਚ ਮੁਕਾਬਲੇ ਕਰਵਾਏ

ਮਹਿਲ ਕਲਾਂ, 14 ਨਵੰਬਰ (ਤਰਸੇਮ ਸਿੰਘ ਚੰਨਣਵਾਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੰੂ ਸਮਰਪਿਤ ਸਰਕਾਰੀ ਹਾਈ ਸਕੂਲ ਪਿੰਡ ਮਹਿਲ ਖ਼ੁਰਦ ਵਿਖੇ ਸਕੂਲ ਮੁੱਖ ਅਧਿਆਪਕ ਕੁਲਦੀਪ ਸਿੰਘ ਕਮਲ ਛਾਪਾ ਦੀ ਅਗਵਾਈ ਹੇਠ ਵਿਦਿਆਰਥੀਆਂ ਵਿਚਕਾਰ ਵੱਖ-ਵੱਖ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX