ਤਾਜਾ ਖ਼ਬਰਾਂ


ਕਬੱਡੀ ਕੱਪ : ਦੂਜੇ ਸੈਮੀ ਫਾਈਨਲ 'ਚ ਭਾਰਤ ਨੇ ਯੂ. ਐੱਸ. ਏ. ਨੂੰ ਹਰਾ ਕੇ ਫਾਈਨਲ 'ਚ ਬਣਾਈ ਥਾਂ
. . .  8 minutes ago
ਔਰਤਾਂ ਪ੍ਰਤੀ ਵਧਦੇ ਅਪਰਾਧਾਂ ਦੇ ਮੱਦੇਨਜ਼ਰ ਆਪਣਾ ਜਨਮ ਦਿਨ ਨਹੀਂ ਮਨਾਉਣਗੇ ਸੋਨੀਆ ਗਾਂਧੀ
. . .  14 minutes ago
ਨਵੀਂ ਦਿੱਲੀ, 8 ਦਸੰਬਰ- ਦੇਸ਼ ਭਰ 'ਚ ਔਰਤਾਂ ਪ੍ਰਤੀ ਵਧਦੇ ਅਪਰਾਧਾਂ ਦੇ ਮੱਦੇਨਜ਼ਰ ਕਾਂਗਰਸ ਦੇ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ...
ਵਿਅਕਤੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  23 minutes ago
ਗੁਰੂਹਰਸਹਾਏ, 8 ਦਸੰਬਰ (ਹਰਚਰਨ ਸਿੰਘ ਸੰਧੂ)- ਪਿੰਡ ਕੜਮਾ ਦੇ ਇੱਕ ਵਿਅਕਤੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕੀਤੇ ਜਾਣ ਖ਼ਬਰ ਪ੍ਰਾਪਤ ਹੋਈ ਹੈ। ਮ੍ਰਿਤਕ ਦੀ ਪਹਿਚਾਣ 40 ਸਾਲਾ ਰਿੰਕੂ...
ਦਿੱਲੀ : ਅੱਗ ਲੱਗਣ ਵਾਲੀ ਇਮਾਰਤ 'ਚ ਇੱਕ ਵੀ ਫਾਇਰ ਸੇਫ਼ਟੀ ਉਪਕਰਨ ਨਹੀਂ ਸੀ
. . .  49 minutes ago
ਨਵੀਂ ਦਿੱਲੀ, 8 ਦਸੰਬਰ- ਦਿੱਲੀ ਫਾਇਰ ਸਰਵਿਸ (ਡੀ. ਐੱਫ. ਐੱਸ.) ਦੇ ਚੀਫ਼ ਫਾਇਰ ਅਫ਼ਸਰ ਅਤੁਲ ਗਰਗ ਨੇ ਅਨਾਜ ਮੰਡੀ ਇਲਾਕੇ 'ਚ ਅੱਜ ਸਵੇਰੇ ਵਾਪਰੀ ਅੱਗ ਲੱਗਣ ਦੀ ਘਟਨਾ 'ਤੇ ਕਿਹਾ ਕਿ...
ਦਿੱਲੀ ਅਗਨੀਕਾਂਡ 'ਚ ਮਾਰੇ ਗਏ ਬਿਹਾਰ ਦੇ ਲੋਕਾਂ ਦੇ ਪਰਿਵਾਰਾਂ ਲਈ ਨਿਤਿਸ਼ ਵਲੋਂ ਮੁਆਵਜ਼ੇ ਦਾ ਐਲਾਨ
. . .  about 1 hour ago
ਪਟਨਾ, 8 ਦਸੰਬਰ- ਰਾਜਧਾਨੀ ਦਿੱਲੀ 'ਚ ਇੱਕ ਫੈਕਟਰੀ 'ਚ ਲੱਗੀ ਅੱਗ ਕਾਰਨ ਮਾਰੇ ਗਏ ਬਿਹਾਰ ਦੇ ਲੋਕਾਂ ਦੇ ਪਰਿਵਾਰਾਂ ਲਈ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਮੁਆਵਜ਼ੇ ਦਾ ਐਲਾਨ...
ਦਿੱਲੀ ਅਗਨੀਕਾਂਡ ਦੀ ਜਾਂਚ ਹੋਣੀ ਚਾਹੀਦੀ ਹੈ- ਗੌਤਮ ਗੰਭੀਰ
. . .  about 1 hour ago
ਨਵੀਂ ਦਿੱਲੀ, 8 ਦਸੰਬਰ- ਭਾਜਪਾ ਦੇ ਸੰਸਦ ਮੈਂਬਰ ਗੌਤਮ ਗੰਭੀਰ ਨੇ ਦਿੱਲੀ ਅਗਨੀਕਾਂਡ 'ਤੇ ਕਿਹਾ ਹੈ ਕਿ ਮੈਂ ਇਸ 'ਤੇ ਰਾਜਨੀਤੀ ਨਹੀਂ ਕਰਨਾ ਚਾਹੁੰਦਾ ਹਾਂ। ਉਨ੍ਹਾਂ ਕਿਹਾ ਕਿ...
ਕਬੱਡੀ ਕੱਪ : ਪਹਿਲੇ ਸੈਮੀ ਫਾਈਨਲ ਮੁਕਾਬਲੇ 'ਚ ਕੈਨੇਡਾ ਨੇ ਇੰਗਲੈਂਡ ਨੂੰ ਹਰਾ ਕੇ ਫਾਈਨਲ 'ਚ ਕੀਤਾ ਪ੍ਰਵੇਸ਼
. . .  about 1 hour ago
ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਬੱਡੀ ਕੱਪ ਦੇ ਸੈਮੀ ਫਾਈਨਲ ਮੁਕਾਬਲੇ ਸ਼ੁਰੂ
. . .  about 1 hour ago
ਸ੍ਰੀ ਅਨੰਦਪੁਰ ਸਾਹਿਬ, 8 ਦਸੰਬਰ (ਨਿੱਕੂਵਾਲ, ਕਰਨੈਲ ਸਿੰਘ)- ਖ਼ਾਲਸਾ ਪੰਥ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਦੇ ਇਤਿਹਾਸਕ ਚਰਨ ਗੰਗਾ ਸਟੇਡੀਅਮ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ...
ਨਾਭਾ 'ਚ ਪੁਲਿਸ ਨੇ ਬਰਾਮਦ ਕੀਤੇ ਸਹਿਕਾਰੀ ਬੈਂਕ 'ਚ ਲਾਏ ਪੋਸਤ ਦੇ ਬੂਟੇ
. . .  about 2 hours ago
ਨਾਭਾ, 8 ਦਸੰਬਰ (ਕਰਮਜੀਤ ਸਿੰਘ)- ਕੈਪਟਨ ਸਰਕਾਰ ਨੇ ਨਸ਼ਿਆਂ ਵਿਰੁੱਧ ਸਖ਼ਤ ਮੁਹਿੰਮ ਵਿੱਢੀ ਹੋਈ ਹੈ ਪਰ ਇਸ ਸਭ ਤੋਂ ਬੇਖ਼ੌਫ਼ ਕਰਮਚਾਰੀ ਪੰਜਾਬ ਸਰਕਾਰ ਦੇ ਅਦਾਰਿਆਂ 'ਚ...
ਦਿੱਲੀ ਅਗਨੀਕਾਂਡ ਦੇ ਪੀੜਤਾਂ ਲਈ ਪੀ. ਐੱਮ. ਓ. ਵਲੋਂ ਮੁਆਵਜ਼ੇ ਦਾ ਐਲਾਨ
. . .  about 2 hours ago
ਨਵੀਂ ਦਿੱਲੀ, 8 ਦਸੰਬਰ- ਪ੍ਰਧਾਨ ਮੰਤਰੀ ਦਫ਼ਤਰ (ਪੀ. ਐੱਮ. ਓ.) ਵਲੋਂ ਦਿੱਲੀ ਅਗਨੀਕਾਂਡ ਦੇ ਮ੍ਰਿਤਕਾਂ ਦੇ ਪਰਿਵਾਰਾਂ ਅਤੇ ਜ਼ਖ਼ਮੀਆਂ ਲਈ ਮੁਆਵਜ਼ੇ ਦਾ ਐਲਾਨ ਕੀਤਾ ਗਿਆ ਹੈ। ਪੀ. ਐੱਮ. ਓ. ਵਲੋਂ ਜਾਰੀ ਬਿਆਨ...
ਅੱਗ ਹਾਦਸੇ 'ਚ ਜ਼ਖ਼ਮੀ ਹੋਏ ਲੋਕਾਂ ਦਾ ਹਾਲ ਜਾਣਨ ਲਈ ਹਸਪਤਾਲ 'ਚ ਪਹੁੰਚੇ ਕੇਜਰੀਵਾਲ
. . .  about 2 hours ago
ਨਵੀਂ ਦਿੱਲੀ, 8 ਦਸੰਬਰ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਨਾਜ ਮੰਡੀ ਇਲਾਕੇ 'ਚ ਫੈਕਟਰੀ 'ਚ ਅੱਗ ਲੱਗਣ ਕਾਰਨ ਜ਼ਖ਼ਮੀ ਹੋਏ ਲੋਕਾਂ ਦਾ ਹਾਲ ਜਾਣਨ ਲਈ ਲੋਕ ਨਾਇਕ ਹਸਪਤਾਲ...
ਅਕਾਲੀ ਆਗੂਆਂ ਨੇ ਗੁ. ਹਾਜੀਰਤਨ ਸਾਹਿਬ ਵਿਖੇ ਅਰਦਾਸ ਕਰਕੇ ਮਨਾਇਆ ਸ. ਪ੍ਰਕਾਸ਼ ਸਿੰਘ ਬਾਦਲ ਦਾ ਜਨਮ ਦਿਨ
. . .  about 3 hours ago
ਬਠਿੰਡਾ, 8 ਦਸੰਬਰ (ਨਾਇਬ ਸਿੱਧੂ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਸਰਪ੍ਰਸਤ ਸ. ਪ੍ਰਕਾਸ਼ ਸਿੰਘ ਬਾਦਲ ਦਾ ਅੱਜ 93ਵਾਂ ਜਨਮ ਦਿਨ ਪਾਰਟੀ ਦੀ ਬਠਿੰਡਾ ਲੀਡਰਸ਼ਿਪ ਵਲੋਂ ਗੁਰਦੁਆਰਾ ਸਾਹਿਬ ਹਾਜੀਰਤਨ...
ਦਿੱਲੀ ਅੱਗ ਹਾਦਸਾ : ਕੇਜਰੀਵਾਲ ਵਲੋਂ ਮੈਜਿਸਟ੍ਰੇਟ ਜਾਂਚ ਦੇ ਨਿਰਦੇਸ਼, ਮ੍ਰਿਤਕਾਂ ਦੇ ਪਰਿਵਾਰਾਂ ਲਈ ਮੁਆਵਜ਼ੇ ਦਾ ਐਲਾਨ
. . .  about 3 hours ago
ਨਵੀਂ ਦਿੱਲੀ, 8 ਦਸੰਬਰ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਨੇ ਅਨਾਜ ਮੰਡੀ 'ਚ ਫੈਕਟਰੀ 'ਚ ਅੱਗ ਲੱਗਣ ਵਾਲੀ ਥਾਂ ਦਾ ਦੌਰਾ ਕੀਤਾ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ...
ਦਿੱਲੀ ਅਗਨੀਕਾਂਡ 'ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਲਈ ਭਾਜਪਾ ਵਲੋਂ ਮੁਆਵਜ਼ੇ ਦਾ ਐਲਾਨ
. . .  about 3 hours ago
ਨਵੀਂ ਦਿੱਲੀ, 8 ਦਸੰਬਰ- ਉੱਤਰੀ-ਪੂਰਬੀ ਦਿੱਲੀ ਤੋਂ ਭਾਜਪਾ ਦੇ ਸੰਸਦ ਮੈਂਬਰ ਮਨੋਜ ਤਿਵਾੜੀ ਨੇ ਅਨਾਜ ਮੰਡੀ 'ਚ ਅੱਗ ਲੱਗਣ ਵਾਲੀ ਥਾਂ ਦਾ ਦੌਰਾ ਕੀਤਾ। ਇਸ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ...
ਦਿੱਲੀ ਅਗਨੀਕਾਂਡ : ਦਮ ਘੁੱਟਣ ਕਾਰਨ ਹੋਈ ਵਧੇਰੇ ਲੋਕਾਂ ਦੀ ਮੌਤ
. . .  about 4 hours ago
ਨਵੀਂ ਦਿੱਲੀ, 8 ਦਸੰਬਰ- ਰਾਜਧਾਨੀ ਦਿੱਲੀ ਦੀ ਅਨਾਜ ਮੰਡੀ 'ਚ ਫੈਕਟਰੀ 'ਚ ਲੱਗੀ ਅੱਗ ਕਾਰਨ ਜ਼ਖ਼ਮੀ ਹੋਏ ਕਈ ਲੋਕਾਂ ਨੂੰ ਲੋਕ ਨਾਇਕ ਹਸਪਤਾਲ 'ਚ ਦਾਖ਼ਲ ਕਰਾਇਆ ਗਿਆ ਹੈ। ਇਸ ਸੰਬੰਧੀ...
ਦਿੱਲੀ 'ਚ ਹਾਦਸੇ ਵਾਲੀ ਥਾਂ 'ਤੇ ਪਹੁੰਚੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ
. . .  about 4 hours ago
ਦਿੱਲੀ ਅਗਨੀਕਾਂਡ 'ਤੇ ਰਾਹੁਲ ਗਾਂਧੀ ਨੇ ਜਤਾਇਆ ਦੁੱਖ
. . .  about 4 hours ago
ਦਿੱਲੀ ਅਗਨੀਕਾਂਡ 'ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਦੁੱਖ ਦਾ ਪ੍ਰਗਟਾਵਾ
. . .  about 4 hours ago
ਦਿੱਲੀ ਅਗਨੀਕਾਂਡ : ਹਾਦਸੇ ਵਾਲੇ ਥਾਂ 'ਤੇ ਪਹੁੰਚੀ ਐੱਨ. ਡੀ. ਆਰ. ਐੱਫ
. . .  about 5 hours ago
ਦਿੱਲੀ ਅਗਨੀਕਾਂਡ 'ਚ ਮੌਤਾਂ ਦਾ ਅੰਕੜਾ ਵੱਧ ਕੇ ਹੋਇਆ 43
. . .  about 5 hours ago
ਦਿੱਲੀ ਅਗਨੀਕਾਂਡ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਤਾਇਆ ਦੁੱਖ
. . .  about 5 hours ago
ਦਿੱਲੀ ਅਗਨੀਕਾਂਡ 'ਚ ਹੁਣ ਤੱਕ 35 ਲੋਕਾਂ ਦੀ ਮੌਤ
. . .  about 6 hours ago
ਦਿੱਲੀ: ਝਾਂਸੀ ਰੋਡ 'ਤੇ 4 ਮੰਜ਼ਿਲਾਂ ਇਮਾਰਤ ਨੂੰ ਅੱਗ ਲੱਗਣ ਕਾਰਨ 32 ਲੋਕਾਂ ਦੀ ਮੌਤ
. . .  about 6 hours ago
ਚੀਨ 'ਚ ਟਰੱਕ ਪਲਟਣ ਕਾਰਨ ਸੱਤ ਲੋਕਾਂ ਦੀ 7 ਮੌਤ, ਦੋ ਜ਼ਖਮੀ
. . .  about 6 hours ago
ਦਿੱਲੀ : ਰਾਣੀ ਝਾਂਸੀ ਰੋਡ 'ਤੇ ਅਨਾਜ ਮੰਡੀ ਦੇ ਇਕ ਘਰ 'ਚ ਲੱਗੀ ਭਿਆਨਕ ਅੱਗ
. . .  about 6 hours ago
ਅੱਜ ਹੋਵੇਗਾ ਉਨਾਓ ਦੀ 'ਬਹਾਦਰ ਧੀ' ਦਾ ਅੰਤਿਮ ਸਸਕਾਰ
. . .  about 7 hours ago
ਅੱਜ ਦਾ ਵਿਚਾਰ
. . .  about 7 hours ago
ਨਵੀਂ ਦਿੱਲੀ : ਲਾਹੌਰ 'ਚ ਧਮਾਕਾ ਇਕ ਦੀ ਮੌਤ , ਕਈ ਜ਼ਖ਼ਮੀ
. . .  1 day ago
ਨਵੀਂ ਦਿੱਲੀ : ਉਨਾਓ ਪੁੱਜੀ ਜਬਰ ਜਨਾਹ ਪੀੜਤਾ ਦੀ ਮ੍ਰਿਤਕ ਦੇਹ
. . .  1 day ago
ਪਾਵਰ ਕਾਮ ਦੇ ਲਾਈਨਮੈਨ ਦੀ ਕਰੰਟ ਲੱਗਣ ਕਾਰਨ ਮੌਤ
. . .  1 day ago
ਘਿਣਾਉਣੇ ਅਪਰਾਧਾਂ ਲਈ ਬਦਲਿਆ ਜਾਵੇ ਕਾਨੂੰਨ - ਹੈਦਰਾਬਾਦ ਸਮੂਹਿਕ ਜਬਰ ਜਨਾਹ ਪੀੜਤ ਦੀ ਭੈਣ
. . .  1 day ago
ਇਨਸਾਫ਼ ਬਦਲਾ ਬਣ ਜਾਵੇ ਤਾਂ ਆਪਣਾ ਚਰਿੱਤਰ ਗੁਆ ਦਿੰਦਾ ਹੈ- ਚੀਫ਼ ਜਸਟਿਸ
. . .  1 day ago
ਦਿੱਲੀ 'ਚ ਜਬਰ ਜਨਾਹ ਦੀਆਂ ਵਾਰਦਾਤਾਂ ਖਿਲਾਫ ਲੋਕਾਂ ਦਾ ਜੋਰਦਾਰ ਪ੍ਰਦਰਸ਼ਨ, ਪੁਲਿਸ ਨੇ ਮਾਰੀਆਂ ਪਾਣੀ ਦੀਆਂ ਬੁਛਾੜਾਂ
. . .  1 day ago
ਉਨਾਓ ਪੀੜਤਾ ਦੇ ਪਰਿਵਾਰ ਨੂੰ 25 ਲੱਖ ਰੁਪਏ ਦੇ ਮੁਆਵਜ਼ੇ ਦਾ ਐਲਾਨ
. . .  1 day ago
ਸੌਰਵ ਖੁੱਲਰ ਜ਼ਿਲ੍ਹਾ ਯੂਥ ਕਾਂਗਰਸ ਕਪੂਰਥਲਾ ਦੇ ਬਣੇ ਪ੍ਰਧਾਨ
. . .  1 day ago
ਲੁੱਟ ਖੋਹ ਦਾ ਸ਼ਿਕਾਰ ਹੋਈ ਸਕੂਲ ਮੁਖੀ ਦੀ ਹੋਈ ਮੌਤ
. . .  1 day ago
ਗੁਰਸੇਵਕ ਸਿੰਘ ਗੈਵੀ ਲੋਪੋਕੇ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਉਪ ਪ੍ਰਧਾਨ ਬਣੇ
. . .  1 day ago
ਤਰਨਤਾਰਨ : ਯੂਥ ਕਾਂਗਰਸ ਦੀਆਂ ਚੋਣਾਂ 'ਚ ਯੋਧਵੀਰ ਸਿੰਘ ਬਣੇ ਜ਼ਿਲ੍ਹੇ ਦੇ ਵਾਈਸ ਪ੍ਰਧਾਨ
. . .  1 day ago
ਹਲਕਾ ਭੁਲੱਥ ਤੋਂ ਯੂਥ ਕਾਂਗਰਸ ਦੀ ਚੋਣ 'ਚ ਐਡਵੋਕੇਟ ਘੁੰਮਣ 35 ਵੋਟਾਂ ਨਾਲ ਜਿੱਤੇ
. . .  1 day ago
ਯੂਥ ਕਾਂਗਰਸ ਚੋਣਾਂ : ਤੋਸ਼ਿਤ ਮਹਾਜਨ ਬਣੇ ਜ਼ਿਲ੍ਹਾ ਪਠਾਨਕੋਟ ਦੇ ਯੂਥ ਵਿੰਗ ਜ਼ਿਲ੍ਹਾ ਪ੍ਰਧਾਨ
. . .  1 day ago
ਅੱਪਰਬਾਰੀ ਦੁਆਬ ਨਹਿਰ 'ਚੋਂ ਮਿਲੀ ਸਾੜੇ ਗਏ ਡਰੋਨ ਦੀ ਮੋਟਰ
. . .  1 day ago
ਬਲਵੀਰ ਸਿੰਘ ਢਿੱਲੋਂ ਨੇ ਯੂਥ ਕਾਂਗਰਸ ਪ੍ਰਧਾਨ ਹਲਕਾ ਗੜ੍ਹਸ਼ੰਕਰ ਦੀ ਚੋਣ ਜਿੱਤੀ
. . .  1 day ago
ਯੂਥ ਕਾਂਗਰਸ ਦੀਆਂ ਚੋਣਾਂ 'ਚ ਸੰਗਰੂਰ ਜ਼ਿਲ੍ਹੇ 'ਚ ਬਾਜਵਾ ਅਤੇ ਹਲਕੇ 'ਚ ਕਾਂਗੜਾ ਪਰਿਵਾਰ ਪਿਆ ਭਾਰੂ
. . .  about 1 hour ago
ਯੂਥ ਕਾਂਗਰਸ ਚੋਣਾਂ : ਗੁਰੂਹਰਸਹਾਏ ਤੋਂ ਤੀਜੀ ਵਾਰ ਹਲਕਾ ਪ੍ਰਧਾਨ ਬਣੇ ਵਿੱਕੀ ਸਿੱਧੂ
. . .  about 1 hour ago
ਬੰਦੂਕ ਦੀ ਨੋਕ 'ਤੇ ਬੈਂਕ 'ਚੋਂ ਲੱਖਾਂ ਦੀ ਨਕਦੀ ਲੁੱਟ ਕੇ ਫ਼ਰਾਰ ਹੋਏ ਲੁਟੇਰੇ
. . .  about 1 hour ago
ਬਲਜੀਤ ਸਿੰਘ ਪਾਹੜਾ ਬਣੇ ਗੁਰਦਾਸਪੁਰ ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ
. . .  about 1 hour ago
ਅਮਿਤ ਤਿਵਾੜੀ ਖੰਨਾ ਜ਼ਿਲ੍ਹਾ ਅਤੇ ਅੰਕਿਤ ਸ਼ਰਮਾ ਖੰਨਾ ਵਿਧਾਨ ਸਭਾ ਯੂਥ ਕਾਂਗਰਸ ਦੇ ਪ੍ਰਧਾਨ ਬਣੇ
. . .  12 minutes ago
ਫ਼ਰੀਦਕੋਟ ਵਿਖੇ ਜਿਨਸੀ ਸ਼ੋਸ਼ਣ ਦੀ ਪੀੜਤ ਮਹਿਲਾ ਡਾਕਟਰ 'ਤੇ ਪੁਲਿਸ ਨੇ ਵਰ੍ਹਾਈਆਂ ਡਾਂਗਾਂ, ਜ਼ਖ਼ਮੀ
. . .  39 minutes ago
ਵਧੀਆਂ ਕੀਮਤਾਂ ਨੂੰ ਲੈ ਕੇ 'ਆਪ' ਵਲੋਂ ਗਲਾਂ 'ਚ ਪਿਆਜ਼ਾਂ ਦੇ ਹਾਰ ਪਾ ਕੇ ਪ੍ਰਦਰਸ਼ਨ
. . .  45 minutes ago
ਗੰਭੀਰ ਰੂਪ 'ਚ ਸੜਨ ਕਾਰਨ ਹੋਈ ਉਨਾਓ ਜਬਰ ਜਨਾਹ ਪੀੜਤਾ ਦੀ ਮੌਤ- ਸਫਦਰਜੰਗ ਹਸਪਤਾਲ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 30 ਕੱਤਕ ਸੰਮਤ 551
ਿਵਚਾਰ ਪ੍ਰਵਾਹ: ਨੈਤਿਕਤਾ ਸਾਡੇ ਸਾਰਿਆਂ ਲਈ ਸਰਵੋਤਮ ਅਹਿਮੀਅਤ ਰੱਖਦੀ ਹੈ। -ਚਾਰਲਜ਼ ਡਿਕਨਜ਼

ਸਨਅਤ ਤੇ ਵਪਾਰ

ਦਿੱਲੀ ਦੇ ਪ੍ਰਗਤੀ ਮੈਦਾਨ 'ਚ ਸ਼ੁਰੂ ਹੋਇਆ ਅੰਤਰਰਾਸ਼ਟਰੀ ਵਪਾਰ ਮੇਲਾ

ਨਵੀਂ ਦਿੱਲੀ, 14 ਨਵੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਪ੍ਰਗਤੀ ਮੈਦਾਨ ਵਿਖੇ 39ਵੇਂ ਅੰਤਰਰਾਸ਼ਟਰੀ ਵਪਾਰ ਮੇਲੇ ਦਾ ਉਦਘਾਟਨ ਨਿਤਿਨ ਗਡਕਰੀ (ਲਘੂ ਉਦਯੋਗ ਮੰਤਰੀ, ਭਾਰਤ ਸਰਾਕਰ) ਨੇ ਕੀਤਾ | ਇਸ ਮੌਕੇ ਸੋਮ ਪ੍ਰਕਾਸ਼ (ਰਾਜ ਮੰਤਰੀ ਵਪਾਰ ਤੇ ਉਦਯੋਗ, ਐੱਲ.ਸੀ. ਗੋਇਲ (ਚੇਅਰਮੈਨ ਆਈ.ਟੀ.ਪੀ.ਓ.), ਰਮੇਸ਼ ਅਗਰਵਾਲ (ਡਾਇਰੈਕਟਰ ਆਈ.ਟੀ.ਪੀ.ਓ.) ਨਰਮਦੇਸ਼ਵਰ ਲਾਲ (ਸਕੱਤਰ ਇੰਡਸਟਰੀ ਬਿਹਾਰ ਸਰਕਾਰ) ਅਤੇ ਹੋਰ ਕਈ ਉੱਚ ਅਧਿਕਾਰੀ ਮੌਜੂਦ ਸਨ | ਇਸ ਮੌਕੇ ਨਿਤਿਨ ਗਡਕਰੀ ਨੇ ਕਿਹਾ ਕਿ ਭਾਰਤ ਵਿਸ਼ਵ 'ਚ ਆਰਥਿਕ ਪੱਧਰ 'ਤੇ ਅੱਗੇ ਵਧ ਰਿਹਾ ਹੈ ਅਤੇ ਭਾਰਤ ਦੇ ਵੱਖ-ਵੱਖ ਰਾਜਾਂ 'ਚ ਕੱਚਾ ਮਾਲ ਮੌਜੂਦ ਹੈ | ਉਨ੍ਹਾਂ ਇਸ ਲਈ ਝਾਰਖੰਡ ਤੇ ਬਿਹਾਰ ਦੀ ਉਦਾਹਰਨ ਦਿੱਤੀ | ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰ ਐੱਮ.ਐੱਸ.ਐੱਮ.ਈ. ਸੈਕਟਰ ਪ੍ਰਤੀ ਮਦਦ ਕਰਨ ਲਈ ਤਿਆਰ ਹੈ | ਉਨ੍ਹਾਂ ਇਹ ਵੀ ਕਿਹਾ ਕਿ ਭਾਰਤ ਦੇ ਪ੍ਰਧਾਨ ਮੰਤਰੀ ਨੇ 150 ਜ਼ਿਲਿ੍ਹਆਂ ਦੀ ਪਛਾਣ ਕੀਤੀ ਹੈ, ਜੋ ਕਿ ਆਰਥਿਕ ਤੌਰ 'ਤੇ ਪਛੜੇ ਹੋਏ ਹਨ | ਐੱਲ.ਸੀ. ਗੋਇਲ (ਚੇਅਰਮੈਨ ਆਈ.ਟੀ.ਪੀ.ਓ.) ਨੇ ਕਿਹਾ ਕਿ ਇਹ ਅੰਤਰਰਾਸ਼ਟਰੀ ਵਪਾਰ ਮੇਲਾ 25 ਹਜ਼ਾਰ ਵਰਗ ਮੀਟਰ ਵਿਚ ਫੈਲਿਆ ਹੋਇਆ ਹੈ | ਉਨ੍ਹਾਂ ਕਿਹਾ ਕਿ ਮੇਲੇ ਵਿਚ ਚਾਹੁਣ ਵਾਲਿਆਂ ਨੂੰ ਥਾਂ ਦਿੱਤੀ ਗਈ ਹੈ | ਇਸ ਤੋਂ ਇਲਾਵਾ ਹੋਰਨਾਂ ਅਧਿਕਾਰੀਆਂ ਨੇ ਵੀ ਅੰਤਰਰਾਸ਼ਟਰੀ ਵਪਾਰ ਮੇਲੇ ਪ੍ਰਤੀ ਆਪਣੇ ਵਿਚਾਰ ਰੱਖੇ | ਬਿਹਾਰ ਅਤੇ ਝਾਰਖੰਡ ਦੇ ਅਧਿਕਾਰੀਆਂ ਨੇ ਆਪੋ-ਆਪਣੇ ਰਾਜਾਂ ਵਿਚ ਕੀਤੀ ਗਈ ਤਰੱਕੀ 'ਤੇ ਵਿਸਥਾਰ ਨਾਲ ਜਾਣਕਾਰੀ ਦਿੱਤੀ | ਰਾਜੇਸ਼ ਅਗਰਵਾਲ (ਈ. ਸੀ. ਆਈ. ਟੀ. ਪੀ. ਓ.) ਨੇ ਅੰਤਰਰਾਸ਼ਟਰੀ ਵਪਾਰ ਮੇਲੇ ਦੇ ਮੁੱਖ ਪਹਿਲੂਆਂ ਬਾਰੇ ਗੱਲ ਕੀਤੀ | ਇਸ ਮੇਲੇ ਦਾ ਥੀਮ 'ਇਜ਼ ਆਫ਼ ਡੂਇੰਗ ਬਿਜ਼ਨਸ' ਰੱਖਿਆ ਗਿਆ ਹੈ | ਸਾਂਝੇਦਾਰ ਦੇਸ਼ ਇਸ ਵਾਰ ਅਫ਼ਗਾਨਿਸਤਾਨ ਹੈ ਅਤੇ ਫੋਕਸ ਦੇਸ਼ ਦੱਖਣੀ ਕੋਰੀਆ ਹੈ ਇਸੇ ਤਰ੍ਹਾਂ ਸਾਂਝੇਦਾਰੀ ਰਾਜ ਝਾਰਖੰਡ ਅਤੇ ਫੋਕਸ ਰਾਜ ਬਿਹਾਰ ਨੂੰ ਬਣਾਇਆ ਗਿਆ ਹੈ | ਇਸ ਸਮੇਂ ਪ੍ਰਗਤੀ ਮੈਦਾਨ 'ਚ ਨਵੀਨੀਕਰਨ ਦਾ ਕੰਮ ਵੱਡੇ ਪੱਧਰ 'ਤੇ ਚੱਲ ਰਿਹਾ ਹੈ ਅਤੇ ਪ੍ਰਗਤੀ ਮੈਦਾਨ 'ਚ ਹਾਲ ਨੰਬਰ 7, 8, 9, 10, 11, 12 ਏ ਵਿਚ ਹੀ ਅੰਤਰਰਾਸ਼ਟਰੀ ਵਪਾਰ ਮੇਲਾ ਚੱਲੇਗਾ | ਮੇਲੇ ਵਿਚ 20 ਦੇਸ਼ਾਂ ਦੇ ਭਾਗੀਦਾਰ ਸ਼ਿਰਕਤ ਕਰ ਰਹੇ ਪਰ ਇਨ੍ਹਾਂ ਵਿਚ ਪਾਕਿਸਤਾਨ ਸ਼ਾਮਿਲ ਨਹੀਂ ਹੈ | ਮੇਲੇ ਵਿਚ ਤਕਰੀਬਨ 800 ਦੇ ਕਰੀਬ ਵੱਖ-ਵੱਖ ਸਟਾਲ ਮੌਜੂਦ ਹਨ, ਜਿਨ੍ਹਾਂ ਵਿਚ ਤਕਰੀਬਨ 150 ਦੇ ਕਰੀਬ ਵਿਦੇਸ਼ੀ ਕੰਪਨੀਆਂ ਦੇ ਸਟਾਲ ਹਨ | ਹਾਲ ਨੰਬਰ 7 ਵਿਚ ਥੀਮ ਮੰਡਪ ਬਣਾਇਆ ਗਿਆ ਅਤੇ ਸੱਭਿਆਚਾਰਕ ਪ੍ਰੋਗਾਰਮ ਕੇਵਲ ਰਾਜ-ਦਿਵਸ ਮੌਕੇ ਹੀ ਪੇਸ਼ ਕੀਤੇ ਜਾਣਗੇ | ਪ੍ਰਗਤੀ ਮੈਦਾਨ ਪੰਜਾਬ, ਹਰਿਆਣਾ, ਦਿੱਲੀ, ਉੱਤਰਾਖੰਡ, ਜੰਮੂ-ਕਸ਼ਮੀਰ, ਝਾਰਖੰਡ, ਛੱਤੀਸਗੜ੍ਹ ਆਦਿ ਦੇ ਮੰਡਪਾਂ ਵਿਚ ਇਸ ਸਮੇਂ ਵੀ ਕੰਮ ਚੱਲ ਰਿਹਾ ਹੈ | ਗੋਰਖਪੁਰ ਦੇ ਮੱਠ ਨੂੰ ਵੀ ਮੇਲੇ 'ਚ ਥਾਂ ਦਿੱਤੀ ਗਈ ਹੈ | ਆਮ ਦਰਸ਼ਕਾਂ ਲਈ 19 ਨਵੰਬਰ ਤੋਂ ਮੇਲੇ ਵਿਚ ਪ੍ਰਵੇਸ਼ ਹੋਵੇਗਾ ਜਿਸ ਵਿਚ ਬੱਚਿਆਂ ਲਈ 40 ਰੁਪਏ ਦਾ ਟਿਕਟ ਹੋਵੇਗਾ ਅਤੇ ਵੱਡਿਆਂ ਲਈ 60 ਰੁਪਏ ਦਾ ਟਿਕਟ ਹੋਵੇਗਾ | ਦਿੱਲੀ ਦੇ ਮੰਡਪ ਵਿਚ ਇਸ ਵਾਰ ਮੁਹੱਲਾ ਕਲੀਨਿਕ, ਡੇਂਗੂ ਮੁਹਿੰਮ, ਔਰਤਾਂ ਲਈ ਬੱਸਾਂ ਵਿਚ ਮੁਫ਼ਤ ਯਾਤਰਾ, ਇਸ ਦੇ ਨਾਲ ਹੀ ਦਿੱਲੀ ਮੰਡਪ ਵਿਚ ਇਸ ਵਾਰ ਦਿੱਲੀ ਵਿਕਸਿਤ ਢਾਂਚੇ ਅਤੇ ਡਿਜੀਟਲ ਪਹਿਲ ਦੀ ਝਾਕੀ ਵੀ ਪ੍ਰਦਰਸ਼ਿਤ ਕੀਤੀ ਗਈ ਹੈ |

ਮੂਡੀਜ਼ ਨੇ ਭਾਰਤ ਦੀ ਆਰਥਿਕ ਵਿਕਾਸ ਦਰ ਦੇ ਅਨੁਮਾਨ ਨੂੰ ਘਟਾ ਕੇ 5.6 ਪ੍ਰਤੀਸ਼ਤ ਕੀਤਾ

ਨਵੀਂ ਦਿੱਲੀ, 14 ਨਵੰਬਰ (ਏਜੰਸੀ)-ਮੂਡੀਜ਼ ਇਨਵੈਸਟਰਸ ਸਰਵਿਸ ਨੇ ਚਾਲੂ ਵਿੱਤੀ ਸਾਲ ਲਈ ਭਾਰਤ ਦੀ ਆਰਥਿਕ ਵਿਕਾਸ ਦਰ ਦੇ ਅਨੁਮਾਨ ਨੂੰ 5.8 ਪ੍ਰਤੀਸ਼ਤ ਤੋਂ ਘਟਾ ਕੇ 5.6 ਫ਼ੀਸਦੀ ਕਰ ਦਿੱਤਾ | ਉਸ ਨੇ ਵੀਰਵਾਰ ਨੂੰ ਕਿਹਾ ਕਿ ਜੀ. ਡੀ. ਪੀ. (ਕੁਲ ਘਰੇਲੂ ਉਤਪਾਦ) 'ਚ ਨਰਮੀ ਉਮੀਦ ...

ਪੂਰੀ ਖ਼ਬਰ »

ਜ਼ਿਲ੍ਹੇ ਦੇ ਕਿਸਾਨਾਂ ਨੂੰ ਝੋਨੇ ਦੀ 1536.47 ਕਰੋੜ ਦੀ ਅਦਾਇਗੀ ਹੋਈ-ਡੀ.ਸੀ.

ਜਲੰਧਰ, 14 ਨਵੰਬਰ (ਚੰਦੀਪ ਭੱਲਾ)-ਪੰਜਾਬ ਸਰਕਾਰ ਦੀਆਂ ਹਦਾਇਤਾਂ 'ਤੇ ਜ਼ਿਲ੍ਹੇ ਵਿਚ ਨਿਰਵਿਘਨ ਝੋਨੇ ਦੀ ਖ਼ਰੀਦ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਹੁਣ ਤੱਕ ਖ਼ਰੀਦੇ ਗਏ ਝੋਨੇ 'ਚੋਂ 96 ਫ਼ੀਸਦੀ ਦੀ ਚੁਕਾਈ ਕਰਨ ਦੇ ਨਾਲ-ਨਾਲ ਕਿਸਾਨਾਂ ਨੂੰ 1536.47 ਕਰੋੜ ...

ਪੂਰੀ ਖ਼ਬਰ »

ਸਨਅਤ ਤੇ ਵਪਾਰ

...

ਪੂਰੀ ਖ਼ਬਰ »

ਨਹਿਰੀ ਪਾਣੀ ਦੀ ਕੀਮਤ ਵਸੂਲੀ ਸਬੰਧੀ ਸੈਮੀਨਾਰ ਜਲੰਧਰ 'ਚ ਕੱਲ੍ਹ

ਜਲੰਧਰ, 14 ਨਵੰਬਰ (ਜਸਪਾਲ ਸਿੰਘ)-ਲੋਕ ਇਨਸਾਫ ਪਾਰਟੀ ਵਲੋਂ ਨਹਿਰੀ ਪਾਣੀ ਦੀ ਕੀਮਤ ਵਸੂਲੀ ਸਬੰਧੀ ਸੈਮੀਨਾਰ 16 ਨਵੰਬਰ ਨੂੰ ਹੋਟਲ ਸੇਖੋਂ ਗਰੈਂਡ ਜਲੰਧਰ 'ਚ ਸਵੇਰੇ 11 ਤੋਂ ਦੁਪਹਿਰ 1 ਵਜੇ ਤੱਕ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਾਰਟੀ ਦੇ ...

ਪੂਰੀ ਖ਼ਬਰ »

ਆਦਮਪੁਰ ਤੇ ਅਲਾਵਲਪੁਰ ਵਿਖੇ ਡੇਂਗੂ ਨੇ ਪਸਾਰੇ ਪੈਰ ਇਕ ਦੀ ਮੌਤ, ਹੋਰ ਵੀ ਕਈ ਆਏ ਲਪੇਟ 'ਚ

ਆਦਮਪੁਰ, 14 ਨਵੰਬਰ (ਰਮਨ ਦਵੇਸਰ)- ਆਦਮਪੁਰ ਤੇ ਨੇੜੇ ਕਸਬਾ ਅਲਾਵਲਪੁਰ ਵਿਖੇ ਡੇਂਗੂ ਨੇ ਆਪਣੇ ਪੈਰ ਪੂਰੀ ਤਰ੍ਹਾਂ ਫੈਲਾ ਰੱਖੇ ਹਨ ਜਿਸ ਦੇ ਚਲਦਿਆਂ ਚਾਰ ਮਰੀਜ਼ਾਂ ਦੀ ਡੇਂਗੂ ਬਿਮਾਰੀ ਦੀ ਪੁਸ਼ਟੀ ਹੋ ਚੁੱਕੀ ਹੈ ਤੇ 10-12 ਹੋਰ ਨਵੇਂ ਡੇਂਗੂ ਦੇ ਮਰੀਜ਼ਾਂ ਦਾ ਪਤਾ ਚੱਲਿਆ ...

ਪੂਰੀ ਖ਼ਬਰ »

ਫਿਲੌਰ 'ਚ ਡਰਾਈਵਿੰਗ ਟਰੈਕ 'ਤੇ ਲੱਖਾਂ ਰੁਪਏ ਲਾਏ, ਪਰ ਟੈਸਟ ਦੀ ਸਹੂਲਤ ਨਹੀਂ ਦਿੱਤੀ

ਜਲੰਧਰ, 14 ਨਵੰਬਰ (ਸ਼ਿਵ)- ਆਰ. ਟੀ. ਏ. ਦਫ਼ਤਰ ਵਲੋਂ ਵਾਰ-ਵਾਰ ਯਤਨ ਕਰਕੇ ਵੀ ਡਰਾਈਵਿੰਗ ਟਰੈਕ 'ਤੇ ਭੀੜ ਘੱਟ ਨਹੀਂ ਹੋ ਰਹੀ ਹੈ ਜਿਸ ਕਰਕੇ ਲੋਕਾਂ ਦੇ ਕੰਮਾਂ ਵਿਚ ਹੋਰ ਵੀ ਦੇਰੀ ਹੋ ਰਹੀ ਹੈ | ਸ਼ਾਹਕੋਟ ਤੇ ਨਕੋਦਰ ਦੇ ਲਈ ਪੱਕੇ ਡਰਾਈਵਿੰਗ ਲਾਇਸੈਂਸ ਦਾ ਟੈਸਟ ਦੇਣ ਦੀ ...

ਪੂਰੀ ਖ਼ਬਰ »

ਪੈਟਰੋਲ ਦੀਆਂ ਕੀਮਤਾਂ 'ਚ ਫਿਰ ਵਾਧਾ, ਡੀਜ਼ਲ ਦੀਆਂ ਕੀਮਤਾਂ ਸਥਿਰ

ਨਵੀਂ ਦਿੱਲੀ, 14 ਨਵੰਬਰ (ਏਜੰਸੀ)-ਪੈਟਰੋਲ ਵੀਰਵਾਰ ਨੂੰ ਫਿਰ ਮਹਿੰਗਾ ਹੋ ਗਿਆ | ਤੇਲ ਕੰਪਨੀਆਂ ਨੇ ਪੈਟਰੋਲ ਦੀ ਕੀਮਤ 'ਚ 15 ਤੋਂ 16 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਹੈ, ਹਾਲਾਂਕਿ ਡੀਜ਼ਲ ਦੀਆਂ ਕੀਮਤਾਂ 'ਚ ਲਗਾਤਾਰ ਦੂਜੇ ਦਿਨ ਕੋਈ ਬਦਲਾਅ ਨਹੀਂ ਹੋਇਆ | ਉਧਰ ...

ਪੂਰੀ ਖ਼ਬਰ »

ਥੋਕ ਮਹਿੰਗਾਈ ਦਰ ਅਕਤੂਬਰ 'ਚ ਘਟੀ

ਨਵੀਂ ਦਿੱਲੀ, 14 ਨਵੰਬਰ (ਏਜੰਸੀ)-ਬੀਤੇ ਮਹੀਨੇ ਅਕਤੂਬਰ 'ਚ ਥੋਕ ਮਹਿੰਗਾਈ ਦਰ ਸਤੰਬਰ ਦੇ 0.33 ਫ਼ੀਸਦੀ ਤੋਂ ਘੱਟ ਕੇ 0.16 ਫ਼ੀਸਦੀ ਰਹਿ ਗਈ | ਥੋਕ ਮਹਿੰਗਾਈ ਦਰ ਦੇ ਇਹ ਅਧਿਕਾਰਤ ਅੰਕੜੇ ਵੀਰਵਾਰ ਨੂੰ ਜਾਰੀ ਕੀਤੇ ਗਏ | ਕੇਂਦਰੀ ਵਣਜ ਤੇ ਉਦਯੋਗ ਮੰਤਰਾਲੇ ਅਨੁਸਾਰ ਜਾਰੀ ਥੋਕ ...

ਪੂਰੀ ਖ਼ਬਰ »

ਹੌਾਡਾ ਮੋਟਰ ਨੇ ਪੇਸ਼ ਕੀਤਾ ਬੀ. ਐਸ. 6 ਮਾਪਦੰਡ ਵਾਲਾ ਮੋਟਰ ਸਾਈਕਲ, ਕੀਮਤ 72,900 ਰੁਪਏ

ਨਵੀਂ ਦਿੱਲੀ, 14 ਨਵੰਬਰ (ਏਜੰਸੀ)-ਹੌਾਡਾ ਮੋਟਰ ਸਾਈਕਲ ਤੇ ਸਕੂਟਰ ਇੰਡੀਆ ਨੇ ਭਾਰਤ 'ਚ ਪੜਾਅ 6 ਮਾਪ ਦੰਡਾਂ ਵਾਲਾ ਮੋਟਰ ਸਾਈਕਲ ਐਸ. ਪੀ. 125 ਪੇਸ਼ ਕੀਤਾਂ ਹੈ | ਦਿੱਲੀ 'ਚ ਇਸ ਦੀ ਕੀਮਤ 72900 ਰੁਪਏ (ਐਕਸ ਸ਼ੋਅ ਰੂਮ) ਹੈ | ਨਵਾਂ ਮੋਟਰ ਸਾਈਕਲ ਕੰਪਨੀ ਦੀ 125 ਸੀ. ਬੀ. ਸ਼ਾਈਨ ਐਸ. ਪੀ. ...

ਪੂਰੀ ਖ਼ਬਰ »

ਪੀ.ਏ.ਪੀ. ਚੌਕ ਨੇੜੇ ਕੱਚੀ ਥਾਂ 'ਤੇ ਬਣਾਇਆ ਨਾਜਾਇਜ਼ ਬੱਸ ਅੱਡਾ

ਜਲੰਧਰ ਛਾਉਣੀ, 14 ਨਵੰਬਰ (ਪਵਨ ਖਰਬੰਦਾ)-ਪੀ.ਏ.ਪੀ. ਫਲਾਈ ਓਵਰ ਦੇ ਬਣਨ ਅਤੇ ਇਸ ਦੇ ਦੂਸਰੇ ਹਿੱਸੇ ਦੇ ਚਾਲੂ ਹੋਣ ਨਾਲ ਭਾਵੇਂ ਫਗਵਾੜਾ ਤੋਂ ਪਠਾਨਕੋਟ-ਅੰਮਿ੍ਤਸਰ ਜਾਣ ਵਾਲੇ ਵਾਹਨ ਚਾਲਕਾਂ ਨੂੰ ਥੋੜ੍ਹੀ ਰਾਹਤ ਜ਼ਰੂਰ ਮਿਲੀ ਹੈ, ਪ੍ਰੰਤੂ ਇਸ ਦੇ ਨਾਲ ਹੀ ਜਲੰਧਰ ਤੋਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX