ਤਾਜਾ ਖ਼ਬਰਾਂ


ਦਿੱਲੀ ਅਗਨੀਕਾਂਡ 'ਤੇ ਭਾਜਪਾ ਦੇ ਸੰਸਦ ਮੈਂਬਰ ਡਾ. ਹਰਸ਼ਵਰਧਨ ਨੇ ਜਤਾਇਆ ਦੁੱਖ
. . .  1 minute ago
ਨਵੀਂ ਦਿੱਲੀ, 8 ਦਸੰਬਰ- ਦਿੱਲੀ ਦੇ ਚਾਂਦਨੀ ਚੌਕ ਤੋਂ ਭਾਜਪਾ ਦੇ ਸੰਸਦ ਮੈਂਬਰ ਅਤੇ ਕੇਂਦਰੀ ਮੰਤਰੀ ਡਾ. ਹਰਸ਼ਵਰਧਨ ਨੇ ਅਨਾਜ ਮੰਡੀ ਇਲਾਕੇ 'ਚ ਫੈਕਟਰੀ 'ਚ ਅੱਗ ਲੱਗਣ ਕਾਰਨ ਹੋਈ 43 ਲੋਕਾਂ ਦੀ...
ਕਬੱਡੀ ਕੱਪ : ਦੂਜੇ ਸੈਮੀ ਫਾਈਨਲ 'ਚ ਭਾਰਤ ਨੇ ਯੂ. ਐੱਸ. ਏ. ਨੂੰ ਹਰਾ ਕੇ ਫਾਈਨਲ 'ਚ ਬਣਾਈ ਥਾਂ
. . .  17 minutes ago
ਔਰਤਾਂ ਪ੍ਰਤੀ ਵਧਦੇ ਅਪਰਾਧਾਂ ਦੇ ਮੱਦੇਨਜ਼ਰ ਆਪਣਾ ਜਨਮ ਦਿਨ ਨਹੀਂ ਮਨਾਉਣਗੇ ਸੋਨੀਆ ਗਾਂਧੀ
. . .  23 minutes ago
ਨਵੀਂ ਦਿੱਲੀ, 8 ਦਸੰਬਰ- ਦੇਸ਼ ਭਰ 'ਚ ਔਰਤਾਂ ਪ੍ਰਤੀ ਵਧਦੇ ਅਪਰਾਧਾਂ ਦੇ ਮੱਦੇਨਜ਼ਰ ਕਾਂਗਰਸ ਦੇ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ...
ਵਿਅਕਤੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  32 minutes ago
ਗੁਰੂਹਰਸਹਾਏ, 8 ਦਸੰਬਰ (ਹਰਚਰਨ ਸਿੰਘ ਸੰਧੂ)- ਪਿੰਡ ਕੜਮਾ ਦੇ ਇੱਕ ਵਿਅਕਤੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕੀਤੇ ਜਾਣ ਖ਼ਬਰ ਪ੍ਰਾਪਤ ਹੋਈ ਹੈ। ਮ੍ਰਿਤਕ ਦੀ ਪਹਿਚਾਣ 40 ਸਾਲਾ ਰਿੰਕੂ...
ਦਿੱਲੀ : ਅੱਗ ਲੱਗਣ ਵਾਲੀ ਇਮਾਰਤ 'ਚ ਇੱਕ ਵੀ ਫਾਇਰ ਸੇਫ਼ਟੀ ਉਪਕਰਨ ਨਹੀਂ ਸੀ
. . .  58 minutes ago
ਨਵੀਂ ਦਿੱਲੀ, 8 ਦਸੰਬਰ- ਦਿੱਲੀ ਫਾਇਰ ਸਰਵਿਸ (ਡੀ. ਐੱਫ. ਐੱਸ.) ਦੇ ਚੀਫ਼ ਫਾਇਰ ਅਫ਼ਸਰ ਅਤੁਲ ਗਰਗ ਨੇ ਅਨਾਜ ਮੰਡੀ ਇਲਾਕੇ 'ਚ ਅੱਜ ਸਵੇਰੇ ਵਾਪਰੀ ਅੱਗ ਲੱਗਣ ਦੀ ਘਟਨਾ 'ਤੇ ਕਿਹਾ ਕਿ...
ਦਿੱਲੀ ਅਗਨੀਕਾਂਡ 'ਚ ਮਾਰੇ ਗਏ ਬਿਹਾਰ ਦੇ ਲੋਕਾਂ ਦੇ ਪਰਿਵਾਰਾਂ ਲਈ ਨਿਤਿਸ਼ ਵਲੋਂ ਮੁਆਵਜ਼ੇ ਦਾ ਐਲਾਨ
. . .  about 1 hour ago
ਪਟਨਾ, 8 ਦਸੰਬਰ- ਰਾਜਧਾਨੀ ਦਿੱਲੀ 'ਚ ਇੱਕ ਫੈਕਟਰੀ 'ਚ ਲੱਗੀ ਅੱਗ ਕਾਰਨ ਮਾਰੇ ਗਏ ਬਿਹਾਰ ਦੇ ਲੋਕਾਂ ਦੇ ਪਰਿਵਾਰਾਂ ਲਈ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਮੁਆਵਜ਼ੇ ਦਾ ਐਲਾਨ...
ਦਿੱਲੀ ਅਗਨੀਕਾਂਡ ਦੀ ਜਾਂਚ ਹੋਣੀ ਚਾਹੀਦੀ ਹੈ- ਗੌਤਮ ਗੰਭੀਰ
. . .  about 1 hour ago
ਨਵੀਂ ਦਿੱਲੀ, 8 ਦਸੰਬਰ- ਭਾਜਪਾ ਦੇ ਸੰਸਦ ਮੈਂਬਰ ਗੌਤਮ ਗੰਭੀਰ ਨੇ ਦਿੱਲੀ ਅਗਨੀਕਾਂਡ 'ਤੇ ਕਿਹਾ ਹੈ ਕਿ ਮੈਂ ਇਸ 'ਤੇ ਰਾਜਨੀਤੀ ਨਹੀਂ ਕਰਨਾ ਚਾਹੁੰਦਾ ਹਾਂ। ਉਨ੍ਹਾਂ ਕਿਹਾ ਕਿ...
ਕਬੱਡੀ ਕੱਪ : ਪਹਿਲੇ ਸੈਮੀ ਫਾਈਨਲ ਮੁਕਾਬਲੇ 'ਚ ਕੈਨੇਡਾ ਨੇ ਇੰਗਲੈਂਡ ਨੂੰ ਹਰਾ ਕੇ ਫਾਈਨਲ 'ਚ ਕੀਤਾ ਪ੍ਰਵੇਸ਼
. . .  about 1 hour ago
ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਬੱਡੀ ਕੱਪ ਦੇ ਸੈਮੀ ਫਾਈਨਲ ਮੁਕਾਬਲੇ ਸ਼ੁਰੂ
. . .  about 2 hours ago
ਸ੍ਰੀ ਅਨੰਦਪੁਰ ਸਾਹਿਬ, 8 ਦਸੰਬਰ (ਨਿੱਕੂਵਾਲ, ਕਰਨੈਲ ਸਿੰਘ)- ਖ਼ਾਲਸਾ ਪੰਥ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਦੇ ਇਤਿਹਾਸਕ ਚਰਨ ਗੰਗਾ ਸਟੇਡੀਅਮ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ...
ਨਾਭਾ 'ਚ ਪੁਲਿਸ ਨੇ ਬਰਾਮਦ ਕੀਤੇ ਸਹਿਕਾਰੀ ਬੈਂਕ 'ਚ ਲਾਏ ਪੋਸਤ ਦੇ ਬੂਟੇ
. . .  about 2 hours ago
ਨਾਭਾ, 8 ਦਸੰਬਰ (ਕਰਮਜੀਤ ਸਿੰਘ)- ਕੈਪਟਨ ਸਰਕਾਰ ਨੇ ਨਸ਼ਿਆਂ ਵਿਰੁੱਧ ਸਖ਼ਤ ਮੁਹਿੰਮ ਵਿੱਢੀ ਹੋਈ ਹੈ ਪਰ ਇਸ ਸਭ ਤੋਂ ਬੇਖ਼ੌਫ਼ ਕਰਮਚਾਰੀ ਪੰਜਾਬ ਸਰਕਾਰ ਦੇ ਅਦਾਰਿਆਂ 'ਚ...
ਦਿੱਲੀ ਅਗਨੀਕਾਂਡ ਦੇ ਪੀੜਤਾਂ ਲਈ ਪੀ. ਐੱਮ. ਓ. ਵਲੋਂ ਮੁਆਵਜ਼ੇ ਦਾ ਐਲਾਨ
. . .  about 2 hours ago
ਨਵੀਂ ਦਿੱਲੀ, 8 ਦਸੰਬਰ- ਪ੍ਰਧਾਨ ਮੰਤਰੀ ਦਫ਼ਤਰ (ਪੀ. ਐੱਮ. ਓ.) ਵਲੋਂ ਦਿੱਲੀ ਅਗਨੀਕਾਂਡ ਦੇ ਮ੍ਰਿਤਕਾਂ ਦੇ ਪਰਿਵਾਰਾਂ ਅਤੇ ਜ਼ਖ਼ਮੀਆਂ ਲਈ ਮੁਆਵਜ਼ੇ ਦਾ ਐਲਾਨ ਕੀਤਾ ਗਿਆ ਹੈ। ਪੀ. ਐੱਮ. ਓ. ਵਲੋਂ ਜਾਰੀ ਬਿਆਨ...
ਅੱਗ ਹਾਦਸੇ 'ਚ ਜ਼ਖ਼ਮੀ ਹੋਏ ਲੋਕਾਂ ਦਾ ਹਾਲ ਜਾਣਨ ਲਈ ਹਸਪਤਾਲ 'ਚ ਪਹੁੰਚੇ ਕੇਜਰੀਵਾਲ
. . .  about 2 hours ago
ਨਵੀਂ ਦਿੱਲੀ, 8 ਦਸੰਬਰ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਨਾਜ ਮੰਡੀ ਇਲਾਕੇ 'ਚ ਫੈਕਟਰੀ 'ਚ ਅੱਗ ਲੱਗਣ ਕਾਰਨ ਜ਼ਖ਼ਮੀ ਹੋਏ ਲੋਕਾਂ ਦਾ ਹਾਲ ਜਾਣਨ ਲਈ ਲੋਕ ਨਾਇਕ ਹਸਪਤਾਲ...
ਅਕਾਲੀ ਆਗੂਆਂ ਨੇ ਗੁ. ਹਾਜੀਰਤਨ ਸਾਹਿਬ ਵਿਖੇ ਅਰਦਾਸ ਕਰਕੇ ਮਨਾਇਆ ਸ. ਪ੍ਰਕਾਸ਼ ਸਿੰਘ ਬਾਦਲ ਦਾ ਜਨਮ ਦਿਨ
. . .  about 3 hours ago
ਬਠਿੰਡਾ, 8 ਦਸੰਬਰ (ਨਾਇਬ ਸਿੱਧੂ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਸਰਪ੍ਰਸਤ ਸ. ਪ੍ਰਕਾਸ਼ ਸਿੰਘ ਬਾਦਲ ਦਾ ਅੱਜ 93ਵਾਂ ਜਨਮ ਦਿਨ ਪਾਰਟੀ ਦੀ ਬਠਿੰਡਾ ਲੀਡਰਸ਼ਿਪ ਵਲੋਂ ਗੁਰਦੁਆਰਾ ਸਾਹਿਬ ਹਾਜੀਰਤਨ...
ਦਿੱਲੀ ਅੱਗ ਹਾਦਸਾ : ਕੇਜਰੀਵਾਲ ਵਲੋਂ ਮੈਜਿਸਟ੍ਰੇਟ ਜਾਂਚ ਦੇ ਨਿਰਦੇਸ਼, ਮ੍ਰਿਤਕਾਂ ਦੇ ਪਰਿਵਾਰਾਂ ਲਈ ਮੁਆਵਜ਼ੇ ਦਾ ਐਲਾਨ
. . .  about 3 hours ago
ਨਵੀਂ ਦਿੱਲੀ, 8 ਦਸੰਬਰ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਨੇ ਅਨਾਜ ਮੰਡੀ 'ਚ ਫੈਕਟਰੀ 'ਚ ਅੱਗ ਲੱਗਣ ਵਾਲੀ ਥਾਂ ਦਾ ਦੌਰਾ ਕੀਤਾ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ...
ਦਿੱਲੀ ਅਗਨੀਕਾਂਡ 'ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਲਈ ਭਾਜਪਾ ਵਲੋਂ ਮੁਆਵਜ਼ੇ ਦਾ ਐਲਾਨ
. . .  about 4 hours ago
ਨਵੀਂ ਦਿੱਲੀ, 8 ਦਸੰਬਰ- ਉੱਤਰੀ-ਪੂਰਬੀ ਦਿੱਲੀ ਤੋਂ ਭਾਜਪਾ ਦੇ ਸੰਸਦ ਮੈਂਬਰ ਮਨੋਜ ਤਿਵਾੜੀ ਨੇ ਅਨਾਜ ਮੰਡੀ 'ਚ ਅੱਗ ਲੱਗਣ ਵਾਲੀ ਥਾਂ ਦਾ ਦੌਰਾ ਕੀਤਾ। ਇਸ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ...
ਦਿੱਲੀ ਅਗਨੀਕਾਂਡ : ਦਮ ਘੁੱਟਣ ਕਾਰਨ ਹੋਈ ਵਧੇਰੇ ਲੋਕਾਂ ਦੀ ਮੌਤ
. . .  about 4 hours ago
ਦਿੱਲੀ 'ਚ ਹਾਦਸੇ ਵਾਲੀ ਥਾਂ 'ਤੇ ਪਹੁੰਚੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ
. . .  about 4 hours ago
ਦਿੱਲੀ ਅਗਨੀਕਾਂਡ 'ਤੇ ਰਾਹੁਲ ਗਾਂਧੀ ਨੇ ਜਤਾਇਆ ਦੁੱਖ
. . .  about 4 hours ago
ਦਿੱਲੀ ਅਗਨੀਕਾਂਡ 'ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਦੁੱਖ ਦਾ ਪ੍ਰਗਟਾਵਾ
. . .  about 4 hours ago
ਦਿੱਲੀ ਅਗਨੀਕਾਂਡ : ਹਾਦਸੇ ਵਾਲੇ ਥਾਂ 'ਤੇ ਪਹੁੰਚੀ ਐੱਨ. ਡੀ. ਆਰ. ਐੱਫ
. . .  about 5 hours ago
ਦਿੱਲੀ ਅਗਨੀਕਾਂਡ 'ਚ ਮੌਤਾਂ ਦਾ ਅੰਕੜਾ ਵੱਧ ਕੇ ਹੋਇਆ 43
. . .  about 5 hours ago
ਦਿੱਲੀ ਅਗਨੀਕਾਂਡ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਤਾਇਆ ਦੁੱਖ
. . .  about 5 hours ago
ਦਿੱਲੀ ਅਗਨੀਕਾਂਡ 'ਚ ਹੁਣ ਤੱਕ 35 ਲੋਕਾਂ ਦੀ ਮੌਤ
. . .  about 6 hours ago
ਦਿੱਲੀ: ਝਾਂਸੀ ਰੋਡ 'ਤੇ 4 ਮੰਜ਼ਿਲਾਂ ਇਮਾਰਤ ਨੂੰ ਅੱਗ ਲੱਗਣ ਕਾਰਨ 32 ਲੋਕਾਂ ਦੀ ਮੌਤ
. . .  about 6 hours ago
ਚੀਨ 'ਚ ਟਰੱਕ ਪਲਟਣ ਕਾਰਨ ਸੱਤ ਲੋਕਾਂ ਦੀ 7 ਮੌਤ, ਦੋ ਜ਼ਖਮੀ
. . .  about 6 hours ago
ਦਿੱਲੀ : ਰਾਣੀ ਝਾਂਸੀ ਰੋਡ 'ਤੇ ਅਨਾਜ ਮੰਡੀ ਦੇ ਇਕ ਘਰ 'ਚ ਲੱਗੀ ਭਿਆਨਕ ਅੱਗ
. . .  about 7 hours ago
ਅੱਜ ਹੋਵੇਗਾ ਉਨਾਓ ਦੀ 'ਬਹਾਦਰ ਧੀ' ਦਾ ਅੰਤਿਮ ਸਸਕਾਰ
. . .  about 7 hours ago
ਅੱਜ ਦਾ ਵਿਚਾਰ
. . .  1 minute ago
ਨਵੀਂ ਦਿੱਲੀ : ਲਾਹੌਰ 'ਚ ਧਮਾਕਾ ਇਕ ਦੀ ਮੌਤ , ਕਈ ਜ਼ਖ਼ਮੀ
. . .  1 day ago
ਨਵੀਂ ਦਿੱਲੀ : ਉਨਾਓ ਪੁੱਜੀ ਜਬਰ ਜਨਾਹ ਪੀੜਤਾ ਦੀ ਮ੍ਰਿਤਕ ਦੇਹ
. . .  1 day ago
ਪਾਵਰ ਕਾਮ ਦੇ ਲਾਈਨਮੈਨ ਦੀ ਕਰੰਟ ਲੱਗਣ ਕਾਰਨ ਮੌਤ
. . .  1 day ago
ਘਿਣਾਉਣੇ ਅਪਰਾਧਾਂ ਲਈ ਬਦਲਿਆ ਜਾਵੇ ਕਾਨੂੰਨ - ਹੈਦਰਾਬਾਦ ਸਮੂਹਿਕ ਜਬਰ ਜਨਾਹ ਪੀੜਤ ਦੀ ਭੈਣ
. . .  1 day ago
ਇਨਸਾਫ਼ ਬਦਲਾ ਬਣ ਜਾਵੇ ਤਾਂ ਆਪਣਾ ਚਰਿੱਤਰ ਗੁਆ ਦਿੰਦਾ ਹੈ- ਚੀਫ਼ ਜਸਟਿਸ
. . .  1 day ago
ਦਿੱਲੀ 'ਚ ਜਬਰ ਜਨਾਹ ਦੀਆਂ ਵਾਰਦਾਤਾਂ ਖਿਲਾਫ ਲੋਕਾਂ ਦਾ ਜੋਰਦਾਰ ਪ੍ਰਦਰਸ਼ਨ, ਪੁਲਿਸ ਨੇ ਮਾਰੀਆਂ ਪਾਣੀ ਦੀਆਂ ਬੁਛਾੜਾਂ
. . .  1 day ago
ਉਨਾਓ ਪੀੜਤਾ ਦੇ ਪਰਿਵਾਰ ਨੂੰ 25 ਲੱਖ ਰੁਪਏ ਦੇ ਮੁਆਵਜ਼ੇ ਦਾ ਐਲਾਨ
. . .  1 day ago
ਸੌਰਵ ਖੁੱਲਰ ਜ਼ਿਲ੍ਹਾ ਯੂਥ ਕਾਂਗਰਸ ਕਪੂਰਥਲਾ ਦੇ ਬਣੇ ਪ੍ਰਧਾਨ
. . .  1 day ago
ਲੁੱਟ ਖੋਹ ਦਾ ਸ਼ਿਕਾਰ ਹੋਈ ਸਕੂਲ ਮੁਖੀ ਦੀ ਹੋਈ ਮੌਤ
. . .  1 day ago
ਗੁਰਸੇਵਕ ਸਿੰਘ ਗੈਵੀ ਲੋਪੋਕੇ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਉਪ ਪ੍ਰਧਾਨ ਬਣੇ
. . .  1 day ago
ਤਰਨਤਾਰਨ : ਯੂਥ ਕਾਂਗਰਸ ਦੀਆਂ ਚੋਣਾਂ 'ਚ ਯੋਧਵੀਰ ਸਿੰਘ ਬਣੇ ਜ਼ਿਲ੍ਹੇ ਦੇ ਵਾਈਸ ਪ੍ਰਧਾਨ
. . .  1 day ago
ਹਲਕਾ ਭੁਲੱਥ ਤੋਂ ਯੂਥ ਕਾਂਗਰਸ ਦੀ ਚੋਣ 'ਚ ਐਡਵੋਕੇਟ ਘੁੰਮਣ 35 ਵੋਟਾਂ ਨਾਲ ਜਿੱਤੇ
. . .  1 day ago
ਯੂਥ ਕਾਂਗਰਸ ਚੋਣਾਂ : ਤੋਸ਼ਿਤ ਮਹਾਜਨ ਬਣੇ ਜ਼ਿਲ੍ਹਾ ਪਠਾਨਕੋਟ ਦੇ ਯੂਥ ਵਿੰਗ ਜ਼ਿਲ੍ਹਾ ਪ੍ਰਧਾਨ
. . .  1 day ago
ਅੱਪਰਬਾਰੀ ਦੁਆਬ ਨਹਿਰ 'ਚੋਂ ਮਿਲੀ ਸਾੜੇ ਗਏ ਡਰੋਨ ਦੀ ਮੋਟਰ
. . .  1 day ago
ਬਲਵੀਰ ਸਿੰਘ ਢਿੱਲੋਂ ਨੇ ਯੂਥ ਕਾਂਗਰਸ ਪ੍ਰਧਾਨ ਹਲਕਾ ਗੜ੍ਹਸ਼ੰਕਰ ਦੀ ਚੋਣ ਜਿੱਤੀ
. . .  about 1 hour ago
ਯੂਥ ਕਾਂਗਰਸ ਦੀਆਂ ਚੋਣਾਂ 'ਚ ਸੰਗਰੂਰ ਜ਼ਿਲ੍ਹੇ 'ਚ ਬਾਜਵਾ ਅਤੇ ਹਲਕੇ 'ਚ ਕਾਂਗੜਾ ਪਰਿਵਾਰ ਪਿਆ ਭਾਰੂ
. . .  about 1 hour ago
ਯੂਥ ਕਾਂਗਰਸ ਚੋਣਾਂ : ਗੁਰੂਹਰਸਹਾਏ ਤੋਂ ਤੀਜੀ ਵਾਰ ਹਲਕਾ ਪ੍ਰਧਾਨ ਬਣੇ ਵਿੱਕੀ ਸਿੱਧੂ
. . .  about 1 hour ago
ਬੰਦੂਕ ਦੀ ਨੋਕ 'ਤੇ ਬੈਂਕ 'ਚੋਂ ਲੱਖਾਂ ਦੀ ਨਕਦੀ ਲੁੱਟ ਕੇ ਫ਼ਰਾਰ ਹੋਏ ਲੁਟੇਰੇ
. . .  about 1 hour ago
ਬਲਜੀਤ ਸਿੰਘ ਪਾਹੜਾ ਬਣੇ ਗੁਰਦਾਸਪੁਰ ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ
. . .  7 minutes ago
ਅਮਿਤ ਤਿਵਾੜੀ ਖੰਨਾ ਜ਼ਿਲ੍ਹਾ ਅਤੇ ਅੰਕਿਤ ਸ਼ਰਮਾ ਖੰਨਾ ਵਿਧਾਨ ਸਭਾ ਯੂਥ ਕਾਂਗਰਸ ਦੇ ਪ੍ਰਧਾਨ ਬਣੇ
. . .  21 minutes ago
ਫ਼ਰੀਦਕੋਟ ਵਿਖੇ ਜਿਨਸੀ ਸ਼ੋਸ਼ਣ ਦੀ ਪੀੜਤ ਮਹਿਲਾ ਡਾਕਟਰ 'ਤੇ ਪੁਲਿਸ ਨੇ ਵਰ੍ਹਾਈਆਂ ਡਾਂਗਾਂ, ਜ਼ਖ਼ਮੀ
. . .  48 minutes ago
ਵਧੀਆਂ ਕੀਮਤਾਂ ਨੂੰ ਲੈ ਕੇ 'ਆਪ' ਵਲੋਂ ਗਲਾਂ 'ਚ ਪਿਆਜ਼ਾਂ ਦੇ ਹਾਰ ਪਾ ਕੇ ਪ੍ਰਦਰਸ਼ਨ
. . .  54 minutes ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 30 ਕੱਤਕ ਸੰਮਤ 551
ਿਵਚਾਰ ਪ੍ਰਵਾਹ: ਨੈਤਿਕਤਾ ਸਾਡੇ ਸਾਰਿਆਂ ਲਈ ਸਰਵੋਤਮ ਅਹਿਮੀਅਤ ਰੱਖਦੀ ਹੈ। -ਚਾਰਲਜ਼ ਡਿਕਨਜ਼

ਰਾਸ਼ਟਰੀ-ਅੰਤਰਰਾਸ਼ਟਰੀ

ਕੁਈਨਸਲੈਂਡ ਦੀ ਪਾਰਲੀਮੈਂਟ 'ਚ ਮਨਾਇਆ 550ਵਾਂ ਪ੍ਰਕਾਸ਼ ਪੁਰਬ

ਬਿ੍ਸਬੇਨ, 14 ਨਵੰਬਰ (ਮਹਿੰਦਰਪਾਲ ਸਿੰਘ ਕਾਹਲੋਂ)-ਆਸਟ੍ਰੇਲੀਆ ਦੇ ਪ੍ਰਾਂਤ ਕੁਈਨਸਲੈਂਡ ਦੀ ਰਾਜਧਾਨੀ ਬਿ੍ਸਬੇਨ ਵਿਚ ਸਥਾਪਿਤ ਪਾਰਲੀਮੈਂਟ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਮਨਾਇਆ ਗਿਆ | ਕੁਈਨਸਲੈਂਡ ਦੇ ਇਤਿਹਾਸ 'ਚ ਪਹਿਲੀ ਵਾਰ ਪਾਰਲੀਮੈਂਟ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕੀਤਾ ਗਿਆ | ਇਸ ਮੌਕੇ ਸ਼ਾਮ ਦੇ ਦੀਵਾਨ ਸਜਾਏ ਗਏ ਜਿਨ੍ਹਾਂ 'ਚ ਰਹਿਰਾਸ ਸਾਹਿਬ ਦੇ ਪਾਠ ਉਪਰੰਤ ਰਾਗੀ ਜਥੇ ਨੇ ਕੀਰਤਨ ਉਪਰੰਤ ਅਰਦਾਸ ਕੀਤੀ | ਸਟੇਜ ਸਕੱਤਰ ਹਰਜਿੰਦਰ ਸਿੰਘ ਰੰਧਾਵਾ ਰੁਪਿੰਦਰ ਸਿੰਘ, ਗੁਰਸ਼ਰਨ ਕੌਰ ਨੇ ਗੁਰੂ ਨਾਨਕ ਦੇਵ ਜੀ ਦੇ ਕਿਰਤ ਕਰੋ, ਵੰਡ ਛਕੋ ਅਤੇ ਨਾਮ ਜਪੋ, ਔਰਤਾਂ ਦੇ ਸਤਿਕਾਰ ਅਤੇ ਮਨੁੱਖਤਾ ਦੇ ਭਲੇ ਦਾ ਸਿਧਾਂਤ ਬਾਰੇ ਜਾਣਕਾਰੀ ਦਿੱਤੀ | ਸ਼ਤਾਬਦੀ ਸਮਾਰੋਹ 'ਚ ਮਲਟੀਕਲਚਰਲ ਮੰਤਰੀ ਸਟਿਰਲਿੰਗ ਹਿੰਚਕਲਿਫ਼ ਨੇ ਸਿੱਖ ਧਰਮ ਸਬੰਧੀ ਜਿੱਥੇ ਵਿਚਾਰ ਕੀਤੀ ਉੱਥੇ ਹੀ ਉਨ੍ਹਾਂ ਨੇ ਕੈਨੇਡਾ 'ਚ ਰਾਜਨੀਤਕ ਆਗੂ ਜਗਮੀਤ ਸਿੰਘ ਦਾ ਜ਼ਿਕਰ ਕਰ ਕੇ ਸਿੱਖਾਂ ਦੀ ਰਾਜਸੀ ਅਗਾਂਹਵਧੂ ਸੋਚ ਉੱਪਰ ਚਾਨਣਾ ਪਾਇਆ | ਸ਼ਤਾਬਦੀ ਸਮਾਰੋਹ ਨੂੰ ਪਾਰਲੀਮੈਂਟ 'ਚ ਮਨਾਉਣ ਲਈ ਪਿਛਲੇ ਲੰਬੇ ਸਮੇਂ ਤੋਂ ਮਿਹਨਤ ਕੀਤੀ ਗਈ ਪਰ ਪਾਰਲੀਮੈਂਟ ਵਿਚ ਸਿਰਫ਼ ਇਕ ਮੰਤਰੀ ਤੋਂ ਇਲਾਵਾ ਕੋਈ ਵੀ ਹੋਰ ਰਾਜਸੀ ਆਗੂ ਨਹੀਂ ਪੁੱਜਾ | ਇਸ ਪ੍ਰੋਗਰਾਮ 'ਚ ਮੁੱਖ ਮੰਤਰੀ ਨੇ ਵੀ ਪੁੱਜਣਾ ਸੀ ਪਰ ਦੱਸਿਆ ਕਿ ਉਹ ਰਾਜ 'ਚ ਅੱਗਾਂ ਲੱਗਣ ਦੇ ਮਾਮਲੇ ਵੱਲ ਰੁੱਝੀ ਹੋਈ ਹੈ |

ਲੇਬਰ ਪਾਰਟੀ ਭਾਰਤ ਵਿਰੋਧੀ ਨਹੀਂ–ਚੇਅਰਮੈਨ ਈਯਨ ਲਾਵੈਰੀ

ਲੰਡਨ, 14 ਨਵੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਤਾਨੀਆ ਦੀਆਂ ਚੋਣਾਂ ਵਿਚ ਭਾਰਤੀ ਲੋਕਾਂ ਨੂੰ ਭਰਮਾਉਣ ਲਈ ਬਰਤਾਨੀਆ ਦੀਆਂ ਦੋਵੇਂ ਮੁੱਖ ਪਾਰਟੀਆਂ ਪੱਬਾਂ ਭਾਰ ਹਨ | ਕਸ਼ਮੀਰ ਦਾ ਮੁੱਦਾ ਹੁਣ ਭਾਰਤ ਨਾਲੋਂ ਜ਼ਿਆਦਾ ਬਰਤਾਨੀਆ ਦੋਣਾਂ ਵਿਚ ਭਾਰੀ ਪੈਂਦਾ ਨਜ਼ਰ ਆ ...

ਪੂਰੀ ਖ਼ਬਰ »

25ਵੇਂ ਕੋਲਕਾਤਾ ਅੰਤਰਰਾਸ਼ਟਰੀ ਫਿਲਮ ਸਮਾਰੋਹ 'ਚ ਦਰਸ਼ਕਾਂ ਦੀ ਭੀੜ

ਕੋਲਕਾਤਾ, 14 ਨਵੰਬਰ (ਰਣਜੀਤ ਸਿੰਘ ਲੁਧਿਆਣਵੀ)-25ਵਾਂ ਕੋਲਕਾਤਾ ਅੰਤਰਰਾਸ਼ਟਰੀ ਫਿਲਮ ਸਮਾਰੋਹ ਹੌਲੀ-ਹੌਲੀ ਆਪਣੇ ਰੰਗ 'ਚ ਵਾਪਸ ਆ ਗਿਆ ਹੈ | ਪਹਿਲੇ ਦੋ ਦਿਨ ਤੂਫ਼ਾਨ ਬੁਲਬੁਲ ਦੇ ਪ੍ਰਕੋਪ ਕਾਰਨ ਦਰਸ਼ਕ ਸਮਾਰੋਹ ਤੋਂ ਬੇਮੱੁਖ ਜ਼ਿੰਦਗੀ ਦੀਆਂ ਪ੍ਰੇਸ਼ਾਨੀਆਂ 'ਚ ਸਨ | 17 ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਜੀ ਦੇ ਜੀਵਨ 'ਤੇ ਲਿਖੀ ਕਿਤਾਬ ਬਿ੍ਟਿਸ਼ ਕੋਲੰਬੀਆ ਦੇ ਮੁੱਖ ਮੰਤਰੀ ਵਲੋਂ ਜਾਰੀ

ਐਬਟਸਫੋਰਡ, 14 ਨਵੰਬਰ (ਗੁਰਦੀਪ ਸਿੰਘ ਗਰੇਵਾਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੈਨੇਡਾ ਦੇ 12 ਲੇਖਕਾਂ ਵਲੋਂ ਅੰਗਰੇਜ਼ੀ ਵਿਚ ਲਿਖੀ ਕਿਤਾਬ 'ਗੁਰੂ ਨਾਨਕ ਰਵੀਲਰ ਆਫ਼ ਟਰੁੱਥ' ਬਿ੍ਟਿਸ਼ ਕੋਲੰਬੀਆ ਦੇ ਮੁੱਖ ਮੰਤਰੀ ਜੌਹਨ ਹੌਰਗਨ ...

ਪੂਰੀ ਖ਼ਬਰ »

ਸਿਆਟਲ ਹਵਾਈ ਅੱਡੇ 'ਤੇ ਟੈਕਸੀ ਮਾਲਕਾਂ ਨੇ ਗੁਰਪੁਰਬ ਦੀ ਖ਼ੁਸ਼ੀ 'ਚ ਲੰਗਰ ਲਾਏ

ਸਿਆਟਲ, 14 ਨਵੰਬਰ (ਹਰਮਨਪ੍ਰੀਤ ਸਿੰਘ)-ਅੱਜ ਸਿਆਟਲ ਦੇ ਅੰਤਰਰਾਸ਼ਟਰੀ ਹਵਾਈ ਅੱਡੇ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੀ ਖ਼ੁਸ਼ੀ 'ਚ ਟੈਕਸੀ ਮਾਲਕਾਂ ਵਲੋਂ ਇਕੱਠੇ ਹੋ ਕੇ ਤਿੰਨ ਦਿਨ ਲੰਗਰ ਲਗਾਏ ਗਏ | ਭਾਰਤੀ ਭਾਈਚਾਰੇ ਤੋਂ ਇਲਾਵਾ ਹੋਰਨਾ ...

ਪੂਰੀ ਖ਼ਬਰ »

ਹਾਂਗਕਾਂਗ ਪੁਲਿਸ ਪ੍ਰਦਰਸ਼ਨਕਾਰੀਆਂ ਦੇ ਕਬਜ਼ੇ ਤੋੜਨ ਵਿਚ ਅਸਫਲ

ਹਾਂਗਕਾਂਗ, 14 ਨਵੰਬਰ (ਜੰਗ ਬਹਾਦਰ ਸਿੰਘ)-ਹਾਂਗਕਾਂਗ ਵਿਚ ਹਵਾਲਗੀ ਬਿੱਲ ਦੇ ਸ਼ੁਰੂ ਹੋਏ ਰੇੜਕੇ ਤੋਂ ਬਾਅਦ ਆਪਣੀਆਂ ਪੂਰੀਆਂ ਪੰਜ ਮੰਗਾਂ ਮਨਵਾਉਣ ਲਈ ਬਜ਼ਿੱਦ ਪ੍ਰਦਰਸ਼ਨਕਾਰੀਆਂ ਅਤੇ ਪੁਲਿਸ ਬਲਾਂ ਵਿਚ ਹੋ ਰਹੀਆਂ ਹਿੰਸਕ ਝੜਪਾਂ ਨੇ ਸ਼ਹਿਰ ਨੂੰ ਜੰਗ ਦੇ ਮੈਦਾਨ ...

ਪੂਰੀ ਖ਼ਬਰ »

ਝੂਠੀ ਜਾਣਕਾਰੀ ਦੇਣ 'ਤੇ ਭਾਰਤ ਸਰਕਾਰ ਵਲੋਂ ਰੱਦ ਕੀਤੀ ਜਾ ਸਕਦੀ ਹੈ ਓ.ਸੀ.ਆਈ.

ਟੋਰਾਂਟੋ, 14 ਨਵੰਬਰ (ਸਤਪਾਲ ਸਿੰਘ ਜੌਹਲ)-ਵਿਦੇਸ਼ਾਂ ਵਿਚ ਰਹਿੰਦੇ ਭਾਰਤੀ ਮੂਲ ਦੇ ਲੋਕਾਂ ਨੂੰ ਭਾਰਤ ਸਰਕਾਰ ਵਲੋਂ ਓਵਰਸੀਜ਼ ਇੰਡੀਅਨ ਸਿਟੀਜ਼ਨ (ਓ.ਸੀ.ਆਈ.) ਸਹੂਲਤ ਦਿੱਤੀ ਜਾਂਦੀ ਹੈ | ਜੇਕਰ ਕਿਸੇ ਵਿਅਕਤੀ ਨੇ ਆਪਣੀ ਅਰਜ਼ੀ ਵਿਚ ਝੂਠੀ ਜਾਣਕਾਰੀ ਦੇ ਅਧਾਰ 'ਤੇ ...

ਪੂਰੀ ਖ਼ਬਰ »

ਐਡੀਲੇਡ ਪਾਰਲੀਮੈਂਟ ਹਾਊਸ 'ਚ 550ਵੇਂ ਪ੍ਰਕਾਸ਼ ਪੁਰਬ ਸਬੰਧੀ ਸਮਾਗਮ

ਐਡੀਲੇਡ, 14 ਨਵੰਬਰ (ਗੁਰਮੀਤ ਸਿੰਘ ਵਾਲੀਆ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਸਮਾਗਮ ਲੇਬਰ ਪਾਰਟੀ ਆਗੂ ਪੀਟਰ ਮਲੀਨੈਸਕਰ, ਦਾਨਾ ਵਾਰਟਲੇ ਐੱਮ.ਪੀ. ਟੌਰੇਸ ਰਸਲ ਵਾਰਟਲੇ ਐੱਮ.ਐੱਲ. ਸੀ ਵਲੋਂ ਕਰਵਾਇਆ ਗਿਆ | ਸਮਾਗਮ ਵਿਚ ਵੱਖ-ਵੱਖ ਸਮਾਜਿਕ, ...

ਪੂਰੀ ਖ਼ਬਰ »

ਕੈਨੇਡਾ ਦੇ ਵੱਖ-ਵੱਖ ਗੁਰੂ ਘਰਾਂ 'ਚ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ

ਟੋਰਾਂਟੋ, 14 ਨਵੰਬਰ (ਹਰਜੀਤ ਸਿੰਘ ਬਾਜਵਾ)-ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਦੇਸ਼-ਵਿਦੇਸ਼ ਦੀਆਂ ਸੰਗਤਾਂ ਵਲੋਂ ਸ਼ਰਧਾ ਨਾਲ ਮਨਾਇਆ ਗਿਆ। ਇਥੇ ਰੈਕਸਡੇਲ ਗੁਰਦੁਆਰਾ ਸਾਹਿਬ ਟੋਰਾਂਟੋ, ਮਾਲਟਨ ਗੁਰਦੁਆਰਾ ਸਾਹਿਮ, ਓਂਟਾਰੀਓ ਖ਼ਾਲਸਾ ਦਰਬਾਰ ਡਿਕਸੀ ...

ਪੂਰੀ ਖ਼ਬਰ »

ਕੈਲਗਰੀ 'ਚ ਮੁੜ ਗੋਲੀਆਂ ਚੱਲੀਆਂ-ਕੋਈ ਜ਼ਖ਼ਮੀ ਨਹੀਂ

ਕੈਲਗਰੀ, 14 ਨਵੰਬਰ (ਹਰਭਜਨ ਸਿੰਘ ਢਿੱਲੋਂ) ਲੰਘੀ ਰਾਤ 9 ਵਜੇ ਦੇ ਕਰੀਬ ਉੱਤਰ-ਪੱਛਮੀ ਕੈਲਗਰੀ ਦੀ ਟੈਂਪਲਵੇਲ ਡ੍ਰਾਈਵ ਅਤੇ ਟੈਂਪਲਵੇਲ ਰੋਡ ਦੇ ਨੇੜੇ ਇਕ ਘਰ ਨੂੰ ਨਿਸ਼ਾਨਾ ਬਣਾ ਕੇ ਗੋਲੀਆਂ ਚਲਾਏ ਜਾਣ ਦੀ ਸੂਚਨਾ ਹੈ। ਕਈ ਗੋਲੀਆਂ ਚੱਲਣ ਦੀ ਸੂਚਨਾ ਪੁਲਿਸ ਨੂੰ ਦਿੱਤੀ ...

ਪੂਰੀ ਖ਼ਬਰ »

ਗੁਰਪੁਰਬ ਮੌਕੇ ਰੈਡ ਐਫ ਕੈਲਗਰੀ ਦੇ ਰੇਡੀਓਥੌਨ 'ਚ 5 ਲੱਖ ਡਾਲਰ ਤੋਂ ਵੱਧ ਰਕਮ ਦਾਨ

ਕੈਲਗਰੀ, 14 ਨਵੰਬਰ (ਹਰਭਜਨ ਸਿੰਘ ਢਿੱਲੋਂ) ਸਤਿਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸਥਾਨਕ ਪੰਜਾਬੀ ਰੇਡੀਓ ਰੈਡ ਐਫ.ਐਮ. ਵਲੋਂ ਬੀਤੇ ਕੱਲ੍ਹ÷ ਕਰਵਾਏ ਗਏ ਇਕ ਦਿਨਾ ਰੇਡੀਓਥੌਨ ਵਿਚ ਰੇਡੀਓ ਸਰੋਤਿਆਂ ਵਲੋਂ 5 ਲੱਖ 1 ਹਜ਼ਾਰ ਡਾਲਰ ਦੀ ਰਕਮ ਇਕੱਤਰ ਕੀਤੀ ...

ਪੂਰੀ ਖ਼ਬਰ »

ਡੇਢ ਕਰੋੜ ਡਾਲਰ ਦੇ ਨਸ਼ੀਲੇ ਪਦਾਰਥ, 45 ਲੱਖ ਡਾਲਰ ਨਕਦੀ ਜ਼ਬਤ-7 ਕਾਬੂ

ਕੈਲਗਰੀ, 14 ਨਵੰਬਰ (ਹਰਭਜਨ ਸਿੰਘ ਢਿੱਲੋਂ) ਐਲਬਰਟਾ ਲੌਅ ਐਨਫੋਰਸਮੈਂਟ ਰੈਸਪੌਂਸ ਟੀਮ ਅਲਰਟ ਵਲੋਂ ਅਮਰੀਕਨ ਡਰੱਗ ਐਨਫੋਰਸਮੈਂਟ ਏਜੰਸੀ ਨਾਲ ਮਿਲ ਕੇ ਅੰਜਾਮ ਦਿੱਤੀ ਗਈ ਸਾਂਝੀ ਕਾਰਵਾਈ ਵਿਚ ਕੋਕੇਨ ਤੇ ਫੈਂਟਾਨਿਲ ਦੀ ਵੱਡੀ ਮਾਤਰਾ ਵਿਚ ਬਰਾਮਦਗੀ ਕੀਤੀ ਦੱਸੀ ਗਈ ...

ਪੂਰੀ ਖ਼ਬਰ »

ਕੈਲਗਰੀ ਨਿਵਾਸੀ ਨੌਜਵਾਨ ਦੀ ਲਾਸ਼ ਮਿਲੀ

ਕੈਲਗਰੀ, 14 ਨਵੰਬਰ (ਹਰਭਜਨ ਸਿੰਘ ਢਿੱਲੋਂ) ਬੀਤੇ ਸੋਮਵਾਰ ਨੂੰ ਫੋਰਟ ਮੈਕਮਰਿ ਵਿਚ ਬਰਾਮਦ ਕੀਤੀ ਗਈ ਲਾਸ਼ ਦੀ ਪਛਾਣ ਜਾਰੀ ਕਰ ਦਿੱਤੀ ਗਈ ਹੈ। ਵੁਡ ਬਫੈਲੋ ਆਰ.ਸੀ.ਐਮ.ਪੀ. ਦਾ ਕਹਿਣਾ ਹੈ ਕਿ ਇਹ ਲਾਸ਼ ਕੈਲਗਰੀ ਦੇ ਰਹਿਣ ਵਾਲੇ 26 ਸਾਲਾ ਮਹਿਮੂਦ-ਉਲ-ਹਸਨ ਚੌਧਰੀ ਦੀ ਹੈ। ਉਸ ...

ਪੂਰੀ ਖ਼ਬਰ »

ਸਿੰਘ ਸਭਾ ਲੰਡਨ ਈਸਟ ਵਿਖੇ 550ਵੇਂ ਪ੍ਰਕਾਸ਼ ਪੁਰਬ ਮੌਕੇ ਲੱਗੀਆਂ ਰੌਣਕਾਂ

ਲੰਡਨ, 14 ਨਵੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਗੁਰਦੁਆਰਾ ਸਿੰਘ ਸਭਾ ਲੰਡਨ ਈਸਟ ਸੈਵਨਕਿੰਗਜ਼ ਅਤੇ ਬਾਰਕਿੰਗ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਵਿਸ਼ੇਸ਼ ਸਮਾਗਮ ਕਰਵਾਏ ਗਏ। ਸਾਰਾ ਦਿਨ ਗੁਰਬਾਣੀ ਗਾਇਨ, ਕਥਾ ਵਿਚਾਰਾਂ ਦਾ ਪ੍ਰਵਾਹ ...

ਪੂਰੀ ਖ਼ਬਰ »

ਬਾਰਕਿੰਗ ਵਿਖੇ ਵਿਸ਼ਵ ਜੰਗ ਦੇ ਸ਼ਹੀਦਾਂ ਨੂੰ ਕੀਤਾ ਯਾਦ

ਲੰਡਨ, 14 ਨਵੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਵਿਸ਼ਵ ਜੰਗ ਦੇ ਸ਼ਹੀਦਾਂ ਦੀ ਯਾਦ ਵਿਚ ਬਾਰਕਿੰਗ ਵਿਖੇ ਯਾਦਗਾਰੀ ਸਮਾਗਮ ਕਰਵਾਇਆ ਗਿਆ। ਜਿਸ ਵਿਚ ਯੂ. ਕੇ. ਦੇ ਵੱਖ-ਵੱਖ ਸੰਸਥਾਵਾਂ ਦੇ ਨੁਮਾਇੰਦਿਆਂ ਵਲੋਂ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਸਿੰਘ ਸਭਾ ...

ਪੂਰੀ ਖ਼ਬਰ »

ਪੰਜਾਬੀ ਆਰਟਸ ਐਸੋਸੀਏਸ਼ਨ ਟੋਰਾਂਟੋ ਨੇ ਨਾਟਕ ਮੇਲਾ ਕਰਵਾਇਆ

ਟੋਰਾਂਟੋ, 14 ਨਵੰਬਰ (ਹਰਜੀਤ ਸਿੰਘ ਬਾਜਵਾ)-ਪੰਜਾਬੀ ਆਰਟਸ ਐਸੋਸੀਏਸ਼ਨ ਆਫ ਟੋਰਾਂਟੋ ਵਲੋਂ ਬੀਤੇ ਦਿਨੀਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਾਟਕ ਮੇਲਾ ਬਰੈਂਪਟਨ ਦੇ ਪੀਅਰਸਨ ਥਇਏਟਰ ਵਿਚ ਕਰਵਾਇਆ ਗਿਆ, ਜਿਸ ਵਿਚ ਜਸਲੀਨ ਕੌਰ ਵਲੋਂ ...

ਪੂਰੀ ਖ਼ਬਰ »

ਐਡੀਲੇਡ ਗੁਰੂ ਘਰਾਂ 'ਚ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ

ਐਡੀਲੇਡ, 14 ਨਵੰਬਰ (ਗੁਰਮੀਤ ਸਿੰਘ ਵਾਲੀਆ)-ਐਡੀਲੇਡ ਦੇ ਵੱਖ-ਵੱਖ ਧਾਰਮਿਕ ਸਥਾਨਾਂ 'ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਸ਼ਰਧਾ ਸਤਿਕਾਰ ਨਾਲ ਮਨਾਇਆ ਗਿਆ। ਸਮਾਗਮਾਂ ਸਮੇਂ ਜਗਤ ਗੁਰੂ ਸਬੰਧੀ ਸੰਗਤਾਂ 'ਚ ਚੌਖਾ ਉਤਸ਼ਾਹ ਸੀ। 550ਵੇਂ ਪ੍ਰਕਾਸ਼ ਪੁਰਬ ...

ਪੂਰੀ ਖ਼ਬਰ »

ਵਿਨੀਪੈਗ 'ਚ 550ਵਾਂ ਪ੍ਰਕਾਸ਼ ਪੁਰਬ ਮਨਾਇਆ

ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਦਰਸਾਉਂਦੀ ਪ੍ਰਦਰਸ਼ਨੀ ਲਗਾਈ ਵਿਨੀਪੈਗ, 14 ਨਵੰਬਰ (ਸਰਬਪਾਲ ਸਿੰਘ)-ਸ੍ਰੀ ਗੁਰੂ ਨਾਨਕ ਸਾਹਿਬ ਜੀ ਦਾ 550ਵਾਂ ਪ੍ਰਕਾਸ਼ ਪੁਰਬ ਵਿਨੀਪੈਗ ਦੇ ਵੱਖ-ਵੱਖ ਗੁਰੂਘਰਾਂ ਵਿਚ ਬਹੁਤ ਹੀ ਸ਼ਰਧਾ ਅਤੇ ਭਾਵਨਾ ਨਾਲ ਮਨਾਇਆ ਗਿਆ। ਇਸ ਪਵਿੱਤਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX