ਤਾਜਾ ਖ਼ਬਰਾਂ


ਕਬੱਡੀ ਕੱਪ : ਦੂਜੇ ਸੈਮੀ ਫਾਈਨਲ 'ਚ ਭਾਰਤ ਨੇ ਯੂ. ਐੱਸ. ਏ. ਨੂੰ ਹਰਾ ਕੇ ਫਾਈਨਲ 'ਚ ਬਣਾਈ ਥਾਂ
. . .  12 minutes ago
ਔਰਤਾਂ ਪ੍ਰਤੀ ਵਧਦੇ ਅਪਰਾਧਾਂ ਦੇ ਮੱਦੇਨਜ਼ਰ ਆਪਣਾ ਜਨਮ ਦਿਨ ਨਹੀਂ ਮਨਾਉਣਗੇ ਸੋਨੀਆ ਗਾਂਧੀ
. . .  18 minutes ago
ਨਵੀਂ ਦਿੱਲੀ, 8 ਦਸੰਬਰ- ਦੇਸ਼ ਭਰ 'ਚ ਔਰਤਾਂ ਪ੍ਰਤੀ ਵਧਦੇ ਅਪਰਾਧਾਂ ਦੇ ਮੱਦੇਨਜ਼ਰ ਕਾਂਗਰਸ ਦੇ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ...
ਵਿਅਕਤੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  27 minutes ago
ਗੁਰੂਹਰਸਹਾਏ, 8 ਦਸੰਬਰ (ਹਰਚਰਨ ਸਿੰਘ ਸੰਧੂ)- ਪਿੰਡ ਕੜਮਾ ਦੇ ਇੱਕ ਵਿਅਕਤੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕੀਤੇ ਜਾਣ ਖ਼ਬਰ ਪ੍ਰਾਪਤ ਹੋਈ ਹੈ। ਮ੍ਰਿਤਕ ਦੀ ਪਹਿਚਾਣ 40 ਸਾਲਾ ਰਿੰਕੂ...
ਦਿੱਲੀ : ਅੱਗ ਲੱਗਣ ਵਾਲੀ ਇਮਾਰਤ 'ਚ ਇੱਕ ਵੀ ਫਾਇਰ ਸੇਫ਼ਟੀ ਉਪਕਰਨ ਨਹੀਂ ਸੀ
. . .  53 minutes ago
ਨਵੀਂ ਦਿੱਲੀ, 8 ਦਸੰਬਰ- ਦਿੱਲੀ ਫਾਇਰ ਸਰਵਿਸ (ਡੀ. ਐੱਫ. ਐੱਸ.) ਦੇ ਚੀਫ਼ ਫਾਇਰ ਅਫ਼ਸਰ ਅਤੁਲ ਗਰਗ ਨੇ ਅਨਾਜ ਮੰਡੀ ਇਲਾਕੇ 'ਚ ਅੱਜ ਸਵੇਰੇ ਵਾਪਰੀ ਅੱਗ ਲੱਗਣ ਦੀ ਘਟਨਾ 'ਤੇ ਕਿਹਾ ਕਿ...
ਦਿੱਲੀ ਅਗਨੀਕਾਂਡ 'ਚ ਮਾਰੇ ਗਏ ਬਿਹਾਰ ਦੇ ਲੋਕਾਂ ਦੇ ਪਰਿਵਾਰਾਂ ਲਈ ਨਿਤਿਸ਼ ਵਲੋਂ ਮੁਆਵਜ਼ੇ ਦਾ ਐਲਾਨ
. . .  about 1 hour ago
ਪਟਨਾ, 8 ਦਸੰਬਰ- ਰਾਜਧਾਨੀ ਦਿੱਲੀ 'ਚ ਇੱਕ ਫੈਕਟਰੀ 'ਚ ਲੱਗੀ ਅੱਗ ਕਾਰਨ ਮਾਰੇ ਗਏ ਬਿਹਾਰ ਦੇ ਲੋਕਾਂ ਦੇ ਪਰਿਵਾਰਾਂ ਲਈ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਮੁਆਵਜ਼ੇ ਦਾ ਐਲਾਨ...
ਦਿੱਲੀ ਅਗਨੀਕਾਂਡ ਦੀ ਜਾਂਚ ਹੋਣੀ ਚਾਹੀਦੀ ਹੈ- ਗੌਤਮ ਗੰਭੀਰ
. . .  about 1 hour ago
ਨਵੀਂ ਦਿੱਲੀ, 8 ਦਸੰਬਰ- ਭਾਜਪਾ ਦੇ ਸੰਸਦ ਮੈਂਬਰ ਗੌਤਮ ਗੰਭੀਰ ਨੇ ਦਿੱਲੀ ਅਗਨੀਕਾਂਡ 'ਤੇ ਕਿਹਾ ਹੈ ਕਿ ਮੈਂ ਇਸ 'ਤੇ ਰਾਜਨੀਤੀ ਨਹੀਂ ਕਰਨਾ ਚਾਹੁੰਦਾ ਹਾਂ। ਉਨ੍ਹਾਂ ਕਿਹਾ ਕਿ...
ਕਬੱਡੀ ਕੱਪ : ਪਹਿਲੇ ਸੈਮੀ ਫਾਈਨਲ ਮੁਕਾਬਲੇ 'ਚ ਕੈਨੇਡਾ ਨੇ ਇੰਗਲੈਂਡ ਨੂੰ ਹਰਾ ਕੇ ਫਾਈਨਲ 'ਚ ਕੀਤਾ ਪ੍ਰਵੇਸ਼
. . .  about 1 hour ago
ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਬੱਡੀ ਕੱਪ ਦੇ ਸੈਮੀ ਫਾਈਨਲ ਮੁਕਾਬਲੇ ਸ਼ੁਰੂ
. . .  about 1 hour ago
ਸ੍ਰੀ ਅਨੰਦਪੁਰ ਸਾਹਿਬ, 8 ਦਸੰਬਰ (ਨਿੱਕੂਵਾਲ, ਕਰਨੈਲ ਸਿੰਘ)- ਖ਼ਾਲਸਾ ਪੰਥ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਦੇ ਇਤਿਹਾਸਕ ਚਰਨ ਗੰਗਾ ਸਟੇਡੀਅਮ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ...
ਨਾਭਾ 'ਚ ਪੁਲਿਸ ਨੇ ਬਰਾਮਦ ਕੀਤੇ ਸਹਿਕਾਰੀ ਬੈਂਕ 'ਚ ਲਾਏ ਪੋਸਤ ਦੇ ਬੂਟੇ
. . .  about 2 hours ago
ਨਾਭਾ, 8 ਦਸੰਬਰ (ਕਰਮਜੀਤ ਸਿੰਘ)- ਕੈਪਟਨ ਸਰਕਾਰ ਨੇ ਨਸ਼ਿਆਂ ਵਿਰੁੱਧ ਸਖ਼ਤ ਮੁਹਿੰਮ ਵਿੱਢੀ ਹੋਈ ਹੈ ਪਰ ਇਸ ਸਭ ਤੋਂ ਬੇਖ਼ੌਫ਼ ਕਰਮਚਾਰੀ ਪੰਜਾਬ ਸਰਕਾਰ ਦੇ ਅਦਾਰਿਆਂ 'ਚ...
ਦਿੱਲੀ ਅਗਨੀਕਾਂਡ ਦੇ ਪੀੜਤਾਂ ਲਈ ਪੀ. ਐੱਮ. ਓ. ਵਲੋਂ ਮੁਆਵਜ਼ੇ ਦਾ ਐਲਾਨ
. . .  about 2 hours ago
ਨਵੀਂ ਦਿੱਲੀ, 8 ਦਸੰਬਰ- ਪ੍ਰਧਾਨ ਮੰਤਰੀ ਦਫ਼ਤਰ (ਪੀ. ਐੱਮ. ਓ.) ਵਲੋਂ ਦਿੱਲੀ ਅਗਨੀਕਾਂਡ ਦੇ ਮ੍ਰਿਤਕਾਂ ਦੇ ਪਰਿਵਾਰਾਂ ਅਤੇ ਜ਼ਖ਼ਮੀਆਂ ਲਈ ਮੁਆਵਜ਼ੇ ਦਾ ਐਲਾਨ ਕੀਤਾ ਗਿਆ ਹੈ। ਪੀ. ਐੱਮ. ਓ. ਵਲੋਂ ਜਾਰੀ ਬਿਆਨ...
ਅੱਗ ਹਾਦਸੇ 'ਚ ਜ਼ਖ਼ਮੀ ਹੋਏ ਲੋਕਾਂ ਦਾ ਹਾਲ ਜਾਣਨ ਲਈ ਹਸਪਤਾਲ 'ਚ ਪਹੁੰਚੇ ਕੇਜਰੀਵਾਲ
. . .  about 2 hours ago
ਨਵੀਂ ਦਿੱਲੀ, 8 ਦਸੰਬਰ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਨਾਜ ਮੰਡੀ ਇਲਾਕੇ 'ਚ ਫੈਕਟਰੀ 'ਚ ਅੱਗ ਲੱਗਣ ਕਾਰਨ ਜ਼ਖ਼ਮੀ ਹੋਏ ਲੋਕਾਂ ਦਾ ਹਾਲ ਜਾਣਨ ਲਈ ਲੋਕ ਨਾਇਕ ਹਸਪਤਾਲ...
ਅਕਾਲੀ ਆਗੂਆਂ ਨੇ ਗੁ. ਹਾਜੀਰਤਨ ਸਾਹਿਬ ਵਿਖੇ ਅਰਦਾਸ ਕਰਕੇ ਮਨਾਇਆ ਸ. ਪ੍ਰਕਾਸ਼ ਸਿੰਘ ਬਾਦਲ ਦਾ ਜਨਮ ਦਿਨ
. . .  about 3 hours ago
ਬਠਿੰਡਾ, 8 ਦਸੰਬਰ (ਨਾਇਬ ਸਿੱਧੂ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਸਰਪ੍ਰਸਤ ਸ. ਪ੍ਰਕਾਸ਼ ਸਿੰਘ ਬਾਦਲ ਦਾ ਅੱਜ 93ਵਾਂ ਜਨਮ ਦਿਨ ਪਾਰਟੀ ਦੀ ਬਠਿੰਡਾ ਲੀਡਰਸ਼ਿਪ ਵਲੋਂ ਗੁਰਦੁਆਰਾ ਸਾਹਿਬ ਹਾਜੀਰਤਨ...
ਦਿੱਲੀ ਅੱਗ ਹਾਦਸਾ : ਕੇਜਰੀਵਾਲ ਵਲੋਂ ਮੈਜਿਸਟ੍ਰੇਟ ਜਾਂਚ ਦੇ ਨਿਰਦੇਸ਼, ਮ੍ਰਿਤਕਾਂ ਦੇ ਪਰਿਵਾਰਾਂ ਲਈ ਮੁਆਵਜ਼ੇ ਦਾ ਐਲਾਨ
. . .  about 3 hours ago
ਨਵੀਂ ਦਿੱਲੀ, 8 ਦਸੰਬਰ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਨੇ ਅਨਾਜ ਮੰਡੀ 'ਚ ਫੈਕਟਰੀ 'ਚ ਅੱਗ ਲੱਗਣ ਵਾਲੀ ਥਾਂ ਦਾ ਦੌਰਾ ਕੀਤਾ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ...
ਦਿੱਲੀ ਅਗਨੀਕਾਂਡ 'ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਲਈ ਭਾਜਪਾ ਵਲੋਂ ਮੁਆਵਜ਼ੇ ਦਾ ਐਲਾਨ
. . .  1 minute ago
ਨਵੀਂ ਦਿੱਲੀ, 8 ਦਸੰਬਰ- ਉੱਤਰੀ-ਪੂਰਬੀ ਦਿੱਲੀ ਤੋਂ ਭਾਜਪਾ ਦੇ ਸੰਸਦ ਮੈਂਬਰ ਮਨੋਜ ਤਿਵਾੜੀ ਨੇ ਅਨਾਜ ਮੰਡੀ 'ਚ ਅੱਗ ਲੱਗਣ ਵਾਲੀ ਥਾਂ ਦਾ ਦੌਰਾ ਕੀਤਾ। ਇਸ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ...
ਦਿੱਲੀ ਅਗਨੀਕਾਂਡ : ਦਮ ਘੁੱਟਣ ਕਾਰਨ ਹੋਈ ਵਧੇਰੇ ਲੋਕਾਂ ਦੀ ਮੌਤ
. . .  about 4 hours ago
ਨਵੀਂ ਦਿੱਲੀ, 8 ਦਸੰਬਰ- ਰਾਜਧਾਨੀ ਦਿੱਲੀ ਦੀ ਅਨਾਜ ਮੰਡੀ 'ਚ ਫੈਕਟਰੀ 'ਚ ਲੱਗੀ ਅੱਗ ਕਾਰਨ ਜ਼ਖ਼ਮੀ ਹੋਏ ਕਈ ਲੋਕਾਂ ਨੂੰ ਲੋਕ ਨਾਇਕ ਹਸਪਤਾਲ 'ਚ ਦਾਖ਼ਲ ਕਰਾਇਆ ਗਿਆ ਹੈ। ਇਸ ਸੰਬੰਧੀ...
ਦਿੱਲੀ 'ਚ ਹਾਦਸੇ ਵਾਲੀ ਥਾਂ 'ਤੇ ਪਹੁੰਚੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ
. . .  about 4 hours ago
ਦਿੱਲੀ ਅਗਨੀਕਾਂਡ 'ਤੇ ਰਾਹੁਲ ਗਾਂਧੀ ਨੇ ਜਤਾਇਆ ਦੁੱਖ
. . .  about 4 hours ago
ਦਿੱਲੀ ਅਗਨੀਕਾਂਡ 'ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਦੁੱਖ ਦਾ ਪ੍ਰਗਟਾਵਾ
. . .  about 4 hours ago
ਦਿੱਲੀ ਅਗਨੀਕਾਂਡ : ਹਾਦਸੇ ਵਾਲੇ ਥਾਂ 'ਤੇ ਪਹੁੰਚੀ ਐੱਨ. ਡੀ. ਆਰ. ਐੱਫ
. . .  about 5 hours ago
ਦਿੱਲੀ ਅਗਨੀਕਾਂਡ 'ਚ ਮੌਤਾਂ ਦਾ ਅੰਕੜਾ ਵੱਧ ਕੇ ਹੋਇਆ 43
. . .  about 5 hours ago
ਦਿੱਲੀ ਅਗਨੀਕਾਂਡ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਤਾਇਆ ਦੁੱਖ
. . .  about 5 hours ago
ਦਿੱਲੀ ਅਗਨੀਕਾਂਡ 'ਚ ਹੁਣ ਤੱਕ 35 ਲੋਕਾਂ ਦੀ ਮੌਤ
. . .  about 6 hours ago
ਦਿੱਲੀ: ਝਾਂਸੀ ਰੋਡ 'ਤੇ 4 ਮੰਜ਼ਿਲਾਂ ਇਮਾਰਤ ਨੂੰ ਅੱਗ ਲੱਗਣ ਕਾਰਨ 32 ਲੋਕਾਂ ਦੀ ਮੌਤ
. . .  about 6 hours ago
ਚੀਨ 'ਚ ਟਰੱਕ ਪਲਟਣ ਕਾਰਨ ਸੱਤ ਲੋਕਾਂ ਦੀ 7 ਮੌਤ, ਦੋ ਜ਼ਖਮੀ
. . .  about 6 hours ago
ਦਿੱਲੀ : ਰਾਣੀ ਝਾਂਸੀ ਰੋਡ 'ਤੇ ਅਨਾਜ ਮੰਡੀ ਦੇ ਇਕ ਘਰ 'ਚ ਲੱਗੀ ਭਿਆਨਕ ਅੱਗ
. . .  about 7 hours ago
ਅੱਜ ਹੋਵੇਗਾ ਉਨਾਓ ਦੀ 'ਬਹਾਦਰ ਧੀ' ਦਾ ਅੰਤਿਮ ਸਸਕਾਰ
. . .  about 7 hours ago
ਅੱਜ ਦਾ ਵਿਚਾਰ
. . .  about 7 hours ago
ਨਵੀਂ ਦਿੱਲੀ : ਲਾਹੌਰ 'ਚ ਧਮਾਕਾ ਇਕ ਦੀ ਮੌਤ , ਕਈ ਜ਼ਖ਼ਮੀ
. . .  1 day ago
ਨਵੀਂ ਦਿੱਲੀ : ਉਨਾਓ ਪੁੱਜੀ ਜਬਰ ਜਨਾਹ ਪੀੜਤਾ ਦੀ ਮ੍ਰਿਤਕ ਦੇਹ
. . .  1 day ago
ਪਾਵਰ ਕਾਮ ਦੇ ਲਾਈਨਮੈਨ ਦੀ ਕਰੰਟ ਲੱਗਣ ਕਾਰਨ ਮੌਤ
. . .  1 day ago
ਘਿਣਾਉਣੇ ਅਪਰਾਧਾਂ ਲਈ ਬਦਲਿਆ ਜਾਵੇ ਕਾਨੂੰਨ - ਹੈਦਰਾਬਾਦ ਸਮੂਹਿਕ ਜਬਰ ਜਨਾਹ ਪੀੜਤ ਦੀ ਭੈਣ
. . .  1 day ago
ਇਨਸਾਫ਼ ਬਦਲਾ ਬਣ ਜਾਵੇ ਤਾਂ ਆਪਣਾ ਚਰਿੱਤਰ ਗੁਆ ਦਿੰਦਾ ਹੈ- ਚੀਫ਼ ਜਸਟਿਸ
. . .  1 day ago
ਦਿੱਲੀ 'ਚ ਜਬਰ ਜਨਾਹ ਦੀਆਂ ਵਾਰਦਾਤਾਂ ਖਿਲਾਫ ਲੋਕਾਂ ਦਾ ਜੋਰਦਾਰ ਪ੍ਰਦਰਸ਼ਨ, ਪੁਲਿਸ ਨੇ ਮਾਰੀਆਂ ਪਾਣੀ ਦੀਆਂ ਬੁਛਾੜਾਂ
. . .  1 day ago
ਉਨਾਓ ਪੀੜਤਾ ਦੇ ਪਰਿਵਾਰ ਨੂੰ 25 ਲੱਖ ਰੁਪਏ ਦੇ ਮੁਆਵਜ਼ੇ ਦਾ ਐਲਾਨ
. . .  1 day ago
ਸੌਰਵ ਖੁੱਲਰ ਜ਼ਿਲ੍ਹਾ ਯੂਥ ਕਾਂਗਰਸ ਕਪੂਰਥਲਾ ਦੇ ਬਣੇ ਪ੍ਰਧਾਨ
. . .  1 day ago
ਲੁੱਟ ਖੋਹ ਦਾ ਸ਼ਿਕਾਰ ਹੋਈ ਸਕੂਲ ਮੁਖੀ ਦੀ ਹੋਈ ਮੌਤ
. . .  1 day ago
ਗੁਰਸੇਵਕ ਸਿੰਘ ਗੈਵੀ ਲੋਪੋਕੇ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਉਪ ਪ੍ਰਧਾਨ ਬਣੇ
. . .  1 day ago
ਤਰਨਤਾਰਨ : ਯੂਥ ਕਾਂਗਰਸ ਦੀਆਂ ਚੋਣਾਂ 'ਚ ਯੋਧਵੀਰ ਸਿੰਘ ਬਣੇ ਜ਼ਿਲ੍ਹੇ ਦੇ ਵਾਈਸ ਪ੍ਰਧਾਨ
. . .  1 day ago
ਹਲਕਾ ਭੁਲੱਥ ਤੋਂ ਯੂਥ ਕਾਂਗਰਸ ਦੀ ਚੋਣ 'ਚ ਐਡਵੋਕੇਟ ਘੁੰਮਣ 35 ਵੋਟਾਂ ਨਾਲ ਜਿੱਤੇ
. . .  1 day ago
ਯੂਥ ਕਾਂਗਰਸ ਚੋਣਾਂ : ਤੋਸ਼ਿਤ ਮਹਾਜਨ ਬਣੇ ਜ਼ਿਲ੍ਹਾ ਪਠਾਨਕੋਟ ਦੇ ਯੂਥ ਵਿੰਗ ਜ਼ਿਲ੍ਹਾ ਪ੍ਰਧਾਨ
. . .  1 day ago
ਅੱਪਰਬਾਰੀ ਦੁਆਬ ਨਹਿਰ 'ਚੋਂ ਮਿਲੀ ਸਾੜੇ ਗਏ ਡਰੋਨ ਦੀ ਮੋਟਰ
. . .  1 day ago
ਬਲਵੀਰ ਸਿੰਘ ਢਿੱਲੋਂ ਨੇ ਯੂਥ ਕਾਂਗਰਸ ਪ੍ਰਧਾਨ ਹਲਕਾ ਗੜ੍ਹਸ਼ੰਕਰ ਦੀ ਚੋਣ ਜਿੱਤੀ
. . .  about 1 hour ago
ਯੂਥ ਕਾਂਗਰਸ ਦੀਆਂ ਚੋਣਾਂ 'ਚ ਸੰਗਰੂਰ ਜ਼ਿਲ੍ਹੇ 'ਚ ਬਾਜਵਾ ਅਤੇ ਹਲਕੇ 'ਚ ਕਾਂਗੜਾ ਪਰਿਵਾਰ ਪਿਆ ਭਾਰੂ
. . .  about 1 hour ago
ਯੂਥ ਕਾਂਗਰਸ ਚੋਣਾਂ : ਗੁਰੂਹਰਸਹਾਏ ਤੋਂ ਤੀਜੀ ਵਾਰ ਹਲਕਾ ਪ੍ਰਧਾਨ ਬਣੇ ਵਿੱਕੀ ਸਿੱਧੂ
. . .  about 1 hour ago
ਬੰਦੂਕ ਦੀ ਨੋਕ 'ਤੇ ਬੈਂਕ 'ਚੋਂ ਲੱਖਾਂ ਦੀ ਨਕਦੀ ਲੁੱਟ ਕੇ ਫ਼ਰਾਰ ਹੋਏ ਲੁਟੇਰੇ
. . .  about 1 hour ago
ਬਲਜੀਤ ਸਿੰਘ ਪਾਹੜਾ ਬਣੇ ਗੁਰਦਾਸਪੁਰ ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ
. . .  2 minutes ago
ਅਮਿਤ ਤਿਵਾੜੀ ਖੰਨਾ ਜ਼ਿਲ੍ਹਾ ਅਤੇ ਅੰਕਿਤ ਸ਼ਰਮਾ ਖੰਨਾ ਵਿਧਾਨ ਸਭਾ ਯੂਥ ਕਾਂਗਰਸ ਦੇ ਪ੍ਰਧਾਨ ਬਣੇ
. . .  16 minutes ago
ਫ਼ਰੀਦਕੋਟ ਵਿਖੇ ਜਿਨਸੀ ਸ਼ੋਸ਼ਣ ਦੀ ਪੀੜਤ ਮਹਿਲਾ ਡਾਕਟਰ 'ਤੇ ਪੁਲਿਸ ਨੇ ਵਰ੍ਹਾਈਆਂ ਡਾਂਗਾਂ, ਜ਼ਖ਼ਮੀ
. . .  43 minutes ago
ਵਧੀਆਂ ਕੀਮਤਾਂ ਨੂੰ ਲੈ ਕੇ 'ਆਪ' ਵਲੋਂ ਗਲਾਂ 'ਚ ਪਿਆਜ਼ਾਂ ਦੇ ਹਾਰ ਪਾ ਕੇ ਪ੍ਰਦਰਸ਼ਨ
. . .  49 minutes ago
ਗੰਭੀਰ ਰੂਪ 'ਚ ਸੜਨ ਕਾਰਨ ਹੋਈ ਉਨਾਓ ਜਬਰ ਜਨਾਹ ਪੀੜਤਾ ਦੀ ਮੌਤ- ਸਫਦਰਜੰਗ ਹਸਪਤਾਲ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 30 ਕੱਤਕ ਸੰਮਤ 551
ਿਵਚਾਰ ਪ੍ਰਵਾਹ: ਨੈਤਿਕਤਾ ਸਾਡੇ ਸਾਰਿਆਂ ਲਈ ਸਰਵੋਤਮ ਅਹਿਮੀਅਤ ਰੱਖਦੀ ਹੈ। -ਚਾਰਲਜ਼ ਡਿਕਨਜ਼

ਦਿੱਲੀ

ਭਾਜਪਾ ਸਾਂਸਦ ਵਿਜੇ ਗੋਇਲ ਵਲੋਂ ਦਿੱਲੀ ਸਰਕਾਰ ਦੀ ਔਡ-ਈਵਨ ਯੋਜਨਾ ਦਾ ਵਿਰੋਧ

ਨਵੀਂ ਦਿੱਲੀ, 14 ਨਵੰਬਰ (ਜਗਤਾਰ ਸਿੰਘ)-ਰਾਜਧਾਨੀ ਦਿੱਲੀ 'ਚ ਪ੍ਰਦੂਸ਼ਣ ਦਾ ਕਹਿਰ ਲਗਾਤਾਰ ਜਾਰੀ ਹੈ, ਜਿਸ ਦੇ ਕਾਰਨ ਸਕੂਲਾਂ 'ਚ 2 ਦਿਨ ਦੀ ਛੁੱਟੀ ਕਰ ਦਿੱਤੀ ਗਈ ਹੈ | ਅੱਜ ਵੀ ਹਵਾ ਗੁਣਵੱਤਾ ਸੂਚਕ ਅੰਕ 480 ਰਿਕਾਰਡ ਕੀਤਾ ਗਿਆ ਜੋ ਕਿ ਖ਼ਤਰਨਾਕ ਸਥਿਤੀ ਹੈ | ਪ੍ਰਦੂਸ਼ਣ ਦੀ ਰੋਕਥਾਮ ਦੇ ਮੱਦੇਨਜ਼ਰ ਦਿੱਲੀ ਸਰਕਾਰ ਵਲੋਂ ਔਡ-ਈਵਨ ਯੋਜਨਾ ਲਾਗੂ ਕੀਤੀ ਗਈ ਹੋਈ ਹੈ ਜਿਸ ਨੂੰ ਦਿੱਲੀ ਭਾਜਪਾ ਦੇ ਆਗੂਆਂ ਵਲੋਂ ਡਰਾਮਾ ਦੱਸਿਆ ਜਾ ਰਿਹਾ ਹੈ ਅਤੇ ਕਈ ਤਰੀਕਿਆਂ ਨਾਲ ਵਿਰੋਧ ਵੀ ਜਤਾਇਆ ਜਾ ਰਿਹਾ ਹੈ | ਇਸੇ ਤਹਿਤ ਭਾਜਪਾ ਦੇ ਰਾਜਸਭਾ ਮੈਂਬਰ ਵਿਜੇ ਗੋਇਲ ਨੇ ਆਈ.ਟੀ.ਓ. ਇਲਾਕੇ 'ਚ ਹੱਥਾਂ 'ਚ ਤਖ਼ਤੀਆਂ ਫੜ ਕੇ ਔਡ-ਈਵਨ ਯੋਜਨਾ ਦਾ ਵਿਰੋਧ ਕੀਤਾ ਅਤੇ ਕਿਹਾ ਕਿ ਇਹ ਯੋਜਨਾ ਮਹਿਜ ਮਜ਼ਾਕ ਬਣ ਕੇ ਰਹਿ ਗਈ ਹੈ, ਕਿਉਂਕਿ ਇਸ ਨਾਲ ਪ੍ਰਦੂਸ਼ਣ ਘੱਟ ਨਹੀਂ ਹੋਇਆ ਹੈ | ਗੋਇਲ ਨੇ ਕਿਹਾ ਕਿ 5 ਸਾਲਾਂ 'ਚ ਜਿਸ ਕਾਰਨ ਪ੍ਰਦੂਸ਼ਣ ਫੈਲਦਾ ਰਿਹਾ ਹੈ ਉਸ ਨੂੰ ਘੱਟ ਕਰਨ ਦੇ ਲਈ ਕੇਜਰੀਵਾਲ ਸਰਕਾਰ ਨੇ ਕੁਝ ਵੀ ਨਹੀਂ ਕੀਤਾ ਹੈ | ਵਿਜੇ ਗੋਇਲ ਨੇ ਔਡ-ਈਵਨ ਯੋਜਨਾ ਨੂੰ ਡਰਾਮਾ ਦਸਦੇ ਹੋਏ ਕਿਹਾ ਕਿ ਪ੍ਰਦੂਸ਼ਣ ਦੇ ਮੁੱਦੇ ਨੂੰ ਲੈ ਕੇ ਦਿੱਲੀ ਸਰਕਾਰ ਕਦੀ ਵੀ ਗੰਭੀਰ ਨਹੀਂ ਰਹੀ | ਵਿਜੇ ਗੋਇਲ ਨੇ ਕਿਹਾ ਕਿ ਔਡ-ਈਵਨ ਦੀ ਵਰਤੋ ਕਰ ਕੇ ਕੇਜਰੀਵਾਲ ਵਲੋਂ ਸਿਆਸੀ ਰੋਟੀਆਂ ਸੇਕੀਆਂ ਜਾ ਰਹੀਆਂ ਹਨ | ਦੱਸਣਯੋਗ ਹੈ ਕਿ ਵਿਜੇ ਗੋਇਲ ਪਹਿਲਾਂ ਵੀ ਔਡ-ਈਵਨ ਯੋਜਨਾ ਦਾ ਵਿਰੋਧ ਕਰ ਚੁੱਕੇ ਹਨ ਜਦਕਿ ਦੂਜੇ ਪਾਸੇ ਕੇਜਰੀਵਾਲ ਨੇ ਬੀਤੇ ਕਲ ਕਿਹਾ ਸੀ ਕਿ ਜੇਕਰ ਜ਼ਰੂਰਤ ਪਈ ਤਾਂ ਔਡ-ਈਵਨ ਯੋਜਨਾ ਨੂੰ 15 ਨਵੰਬਰ ਤੋਂ ਬਾਅਦ ਹੋਰ ਅੱਗੇ ਵੀ ਵਧਾਇਆ ਜਾ ਸਕਦਾ ਹੈ |

ਪੁਲਿਸ ਵਲੋਂ ਅਦਾਲਤ ਦੇ ਬਾਹਰ ਸੁਰੱਖਿਆ ਦੇ ਕੀਤੇ ਗਏ ਪੁਖਤਾ ਪ੍ਰਬੰਧ

ਉਕਤ ਦੋਵਾਂ ਮਾਮਲਿਆਂ ਵਿਚ ਨਾਮਜ਼ਦ 8 ਗੈਂਗਸਟਰਾਂ ਨੂੰ ਅਦਾਲਤ 'ਚ ਪੇਸ਼ ਕਰਨ ਲਈ ਦੋ ਏ. ਸੀ. ਪੀ. ਤੇ 8 ਇੰਸਪੈਕਟਰਾਂ ਸਮੇਤ 100 ਦੇ ਕਰੀਬ ਪੁਲਿਸ ਮੁਲਾਜ਼ਮ ਆਦਲਤ ਦੇ ਬਾਹਰ ਤਾਇਨਾਤ ਕੀਤੇ ਗਏ ਸਨ | ਇਸ ਤੋਂ ਇਲਾਵਾ ਅੰਬਾਲਾ ਤੋਂ ਇਕ ਰਿਜ਼ਰਵ ਪੁਲਿਸ ਬਲ ਦੀ ਬਟਾਲੀਅਨ ਵੀ ...

ਪੂਰੀ ਖ਼ਬਰ »

ਗੈਂਗਸਟਰ ਲਾਰੇਂਸ ਬਿਸ਼ਨੋਈ ਤੇ ਸੰਪਤ ਨੇਹਰਾ ਸਮੇਤ 8 ਮੁਲਜ਼ਮ ਪੰਚਕੂਲਾ ਅਦਾਲਤ 'ਚ ਪੇਸ਼

ਪੰਚਕੂਲਾ, 14 ਨਵੰਬਰ (ਕਪਿਲ)-ਕਾਫ਼ੀ ਸਮਾਂ ਪਹਿਲਾਂ ਪੰਚਕੂਲਾ ਦੇ ਸੈਕਟਰ-6 ਸਥਿਤ ਸਰਕਾਰੀ ਹਸਪਤਾਲ ਵਿਖੇ ਫਾਈਰਿੰਗ ਕਰਕੇ ਦੀਪਕ ਉਰਫ਼ ਟੀਨੰੂ ਨਾਮਕ ਮੁਲਜ਼ਮ ਨੂੰ ਪੁਲਿਸ ਦੀ ਹਿਰਾਸਤ ਵਿਚੋਂ ਭਜਾ ਕੇ ਲਿਜਾਉਣ ਅਤੇ ਪੰਚਕੂਲਾ ਦੇ ਸੈਕਟਰ-4 ਵਿਖੇ ਅਨਿਲ ਭੱਲਾ ਨਾਮਕ ...

ਪੂਰੀ ਖ਼ਬਰ »

ਨੇਹਾ ਸ਼ੋਰੀ ਕਤਲ ਕੇਸ 'ਚ ਦੋਸ਼ੀਆਂ ਨੂੰ ਬਚਾਉਣ ਤੇ ਸਬੂਤ ਖ਼ੁਰਦ ਬੁਰਦ ਕਰਨ ਦਾ ਦੋਸ਼, ਹਾਈਕੋਰਟ ਵਲੋਂ ਨੋਟਿਸ ਜਾਰੀ

ਚੰਡੀਗੜ੍ਹ, 14 ਨਵੰਬਰ (ਸੁਰਜੀਤ ਸਿੰਘ ਸੱਤੀ)- ਸੱਤ ਮਹੀਨੇ ਪਹਿਲਾਂ ਖਰੜ ਦੇ ਸਿਵਲ ਹਸਪਤਾਲ 'ਚ ਬੈਠਿਆਂ ਜ਼ੋਨਲ ਡਰੱਗਜ਼ ਕੰਟਰੋਲਰ ਨੇਹਾ ਸ਼ੋਰੀ ਨੂੰ ਦਿਨ ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰਨ ਦੇ ਮਾਮਲੇ ਵਿਚ ਬਿਊਰੋ ਆਫ਼ ਇਨਵੈਸਟੀਗੇਸ਼ਨ (ਬੀ.ਓ.ਆਈ.) 'ਤੇ ਦੋਸ਼ੀਆਂ ...

ਪੂਰੀ ਖ਼ਬਰ »

ਦਿੱਲੀ ਦੇ ਚਾਂਦਨੀ ਚੌਕ ਇਲਾਕੇ ਵਿਚ ਸਭ ਤੋਂ ਵੱਧ ਜ਼ਹਿਰੀਲਾ ਧੂੰਆਂ ਫ਼ੈਲਿਆ

ਨਵੀਂ ਦਿੱਲੀ, 14 ਨਵੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ 'ਚ ਫ਼ੈਲਿਆ ਪ੍ਰਦੂਸ਼ਣ ਹੁਣ ਦਮ ਘੁੱਟਣ ਵਾਲਾ ਹੋ ਚੁੱਕਿਆ ਹੈ ਅਤੇ ਇਹ ਜ਼ਹਿਰੀਲਾ ਧੂੰਆਂ ਘੱਟ ਨਹੀਂ ਹੋ ਰਿਹਾ | ਏਅਰ ਕੁਆਲਿਟੀ ਇੰਡੈਕਸ 470 ਪੁੱਜ ਚੁੱਕਾ ਹੈ ਅਤੇ ਦਿੱਲੀ ਦੇ ਚਾਂਦਨੀ ਚੌਕ ਦਾ ਇਲਾਕੇ ਦਾ ਹਾਲ ਹੋਰ ...

ਪੂਰੀ ਖ਼ਬਰ »

ਬਾਰਕੋ ਤੇ ਸਾਕਸ਼ੀ ਨੇ ਬੱਚਿਆਂ ਨਾਲ ਬਾਲ ਦਿਵਸ ਮਨਾਇਆ

ਨਵੀਂ ਦਿੱਲੀ, 14 ਨਵੰਬਰ (ਬਲਵਿੰਦਰ ਸਿੰਘ ਸੋਢੀ)-ਬਾਰੋਕ ਕੰਪਨੀ ਨੇ ਸਾਕਸ਼ੀ ਐੱਨ.ਜੀ.ਓ. ਦੇ ਨਾਲ ਮਿਲ ਕੇ 6 ਤੋਂ 12 ਸਾਲਾ ਦੀ ਉਮਰ ਦੇ ਬੱਚਿਆਂ ਨੂੰ ਨਾਲ ਲੈ ਕੇ ਦਿੱਲੀ ਦੇ ਅਕਸ਼ੇਧਾਮ ਮੰਦਰ ਵਿਖੇ ਆਪਣੇ ਹੀ ਢੰਗ ਦਾ ਨਾਲ ਬਾਲ ਦਿਵਸ ਮਨਾਇਆ | ਬੱਚਿਆਂ ਨੂੰ ਮੰਦਰ ਦਾ ਦੌਰਾ ...

ਪੂਰੀ ਖ਼ਬਰ »

ਦਿੱਲੀ ਦੇ ਸਫ਼ਦਰਜੰਗ ਹਸਪਤਾਲ 'ਚ ਹੈਲਪ ਕਿਊਸਕ ਸ਼ੁਰੂ

ਨਵੀਂ ਦਿੱਲੀ, 14 ਨਵੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਸਫ਼ਦਰਜੰਗ ਹਸਪਤਾਲ 'ਚ ਅਕਸਰ ਦਿੱਲੀ ਤੋਂ ਇਲਾਵਾ ਦੂਸਰੇ ਰਾਜਾਂ ਵਿਚੋਂ ਵੀ ਅਕਸਰ ਮਰੀਜ਼ਾਂ ਦਾ ਆਉਣਾ-ਜਾਣਾ ਬਣਿਆ ਹੋਇਆ ਹੈ ਜਿਸ ਕਰਕੇ ਇਸ ਹਸਪਤਾਲ 'ਚ ਰੋਜ਼ਾਨਾ ਭੀੜ-ਭੜੱਕਾ ਰਹਿੰਦਾ ਹੈ | ਇਸ ਹਸਪਤਾਲ 'ਚ ...

ਪੂਰੀ ਖ਼ਬਰ »

ਨਿੱਜੀ ਸਕੂਲਾਂ ਵਿਚ ਨਰਸਰੀ ਕਲਾਸ ਦੇ ਦਾਖ਼ਲੇ ਦੀ ਪ੍ਰਕਿਰਿਆ 29 ਤੋਂ

ਨਵੀਂ ਦਿੱਲੀ, 14 ਨਵੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਨਿੱਜੀ ਸਕੂਲਾਂ ਵਿਚ ਨਰਸਰੀ ਕਲਾਸ ਦੇ ਦਾਖ਼ਲੇ ਦੀ ਦੌੜ 29 ਨਵੰਬਰ ਤੋਂ ਸ਼ੁਰੂ ਹੋ ਰਹੀ ਹੈ ਜੋ ਕਿ ਸਕੂਲ ਦੇ ਸ਼ੈਸਨ 2020-21 ਲਈ ਹੋਵੇਗੀ ਅਤੇ ਸਕੂਲਾਂ 'ਚ 27 ਦਸੰਬਰ ਤੱਕ ਫਾਰਮ ਜਮ੍ਹਾਂ ਕਰਾਉਣੇ ਹੋਣਗੇ | ਦਿੱਲੀ ...

ਪੂਰੀ ਖ਼ਬਰ »

ਵਿਰਾਸਤ ਸਿੱਖਇਜ਼ਮ ਟਰੱਸਟ ਅਤੇ ਸਾੲੀਂ ਸੇਵਾ ਨੇ ਸੰਸਥਾ ਬੱਚਿਆਂ ਨੂੰ ਪੁਰਸਕਾਰ ਦਿੱਤੇ

ਨਵੀਂ ਦਿੱਲੀ, 14 ਨਵੰਬਰ (ਬਲਵਿੰਦਰ ਸਿੰਘ ਸੋਢੀ)-ਵਿਰਾਸਤ ਸਿੱਖੀਇਜ਼ਮ ਟਰੱਸਟ ਨੇ ਓਮ ਸਾਂਈ ਸੇਵਾ ਸੰਸਥਾ ਦੇ ਨਾਲ ਮਿਲ ਕੇ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਰੀਨਗਰ ਦੀ ਗ਼ਰੀਬ ਬਸਤੀ ਵਿਚ ਜਾ ਕੇ ਬੱਚਿਆਂ ਨੂੰ ਕਿਰਤ ਕਰੋ, ਨਾਮ ਜਪੋ, ਵੰਡ ...

ਪੂਰੀ ਖ਼ਬਰ »

ਸ਼ਰਧਾਲੂਆਂ ਲਈ ਸੌਖੀ ਅਤੇ ਪ੍ਰੇਸ਼ਾਨੀ ਰਹਿਤ ਬਣਾਈ ਜਾਵੇ ਕਰਤਾਰਪੁਰ ਸਾਹਿਬ ਦੀ ਯਾਤਰਾ-ਜੀ.ਕੇ.

ਨਵੀਂ ਦਿੱਲੀ, 14 ਨਵੰਬਰ (ਜਗਤਾਰ ਸਿੰਘ)-ਜਾਗੋ ਪਾਰਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ ਕੇ ਮੰਗ ਕੀਤੀ ਹੈ ਕਿ ਕਰਤਾਰਪੁਰ ਸਾਹਿਬ ਦੀ ਯਾਤਰਾ ਨੂੰ ਸ਼ਰਧਾਲੂਆਂ ਲਈ ਸੌਖਾ ਅਤੇ ਪ੍ਰੇਸ਼ਾਨੀ ਰਹਿਤ ਬਣਾਇਆ ਜਾਵੇ | ...

ਪੂਰੀ ਖ਼ਬਰ »

ਸੀ. ਜੀ. ਸੀ. ਲਾਂਡਰਾ ਵਿਖੇ ਪਰਿਵਰਤਨ-2019 ਦਾ ਸ਼ਾਨਦਾਰ ਆਗਾਜ਼

ਐੱਸ. ਏ. ਐੱਸ. ਨਗਰ, 14 ਨਵੰਬਰ (ਕੇ. ਐੱਸ. ਰਾਣਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ਼ (ਸੀ. ਜੀ. ਸੀ.) ਲਾਂਡਰਾਂ ਵਿਖੇ 14ਵੇਂ ਸਾਲਾਨਾ ਨੈਸ਼ਨਲ ਟੈਕਨੋ ਸੱਭਿਆਚਾਰਕ ਪ੍ਰੋਗਰਾਮ 'ਪਰਿਵਰਤਨ-2019' ਦਾ ਸ਼ਾਨਦਾਰ ...

ਪੂਰੀ ਖ਼ਬਰ »

ਦੂਸਰਿਆਂ ਦੀ ਭਲਾਈ ਕਰਨਾ ਹੀ ਧਰਮ ਹੈ-ਸਵਾਮੀ ਆਤਮਾਨੰਦ ਪੁਰੀ

ਜ਼ੀਰਾ, 14 ਨਵੰਬਰ (ਮਨਜੀਤ ਸਿੰਘ ਢਿੱਲੋਂ)- ਸ਼ਿਵ ਸ਼ਕਤੀ ਯੋਗ ਮਿਸ਼ਨ ਵਲੋਂ ਸਵਾਮੀ ਸਵਤੇ ਪ੍ਰਕਾਸ਼ ਸ਼ਿਵਾਲਾ ਮੰਦਰ ਜ਼ੀਰਾ ਵਿਖੇ ਕਰਵਾਏ ਜਾ ਰਹੇ ਸ੍ਰੀਮਦ ਭਾਗਵਤ ਕਥਾ ਦੇ ਦੂਸਰੇ ਦਿਨ ਪਰਮ ਪੂਜਨੀਕ ਆਚਾਰੀਆ ਮਹਾਂ ਮੰਡਲੇਸ਼ਵਰ ਸਵਾਮੀ ਆਤਮਾ ਨੰਦ ਪੁਰੀ ਮਹਾਰਾਜ ਨੇ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ ਨੂੰ ਲੀਹੇ ਪਾ ਕੇ ਪ੍ਰਾਈਵੇਟ ਸਕੂਲਾਂ ਨੂੰ ਮਾਤ ਦੇਣ ਲਈ ਸਿੱਖਿਆ ਸਕੱਤਰ ਵਲੋਂ ਸਕੂਲਾਂ ਦਾ ਦੌਰਾ

ਫ਼ਿਰੋਜ਼ਪੁਰ, 14 ਨਵੰਬਰ (ਜਸਵਿੰਦਰ ਸਿੰਘ ਸੰਧੂ)-ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਅਤੇ ਸਕੂਲਾਂ ਦੀ ਦਿੱਖ ਅਤਿ ਸੁੰਦਰ ਬਣਾਉਣ ਦੇ ਨਾਲ-ਨਾਲ ਗੁਣਾਤਮਿਕ ਅਤੇ ਮਿਆਰੀ ਸਿੱਖਿਆ ਨੂੰ ਉੱਚਾ ਚੁੱਕਣ ਦੇ ਮੰਤਵ ਤਹਿਤ ਸਿੱਖਿਆ ਸਕੱਤਰ ਪੰਜਾਬ ਕ੍ਰਿਸ਼ਨ ਕੁਮਾਰ ਵਲੋਂ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਮਨਾਇਆ

ਫ਼ਿਰੋਜ਼ਪੁਰ, 14 ਨਵੰਬਰ (ਜਸਵਿੰਦਰ ਸਿੰਘ ਸੰਧੂ)-ਔਰਤ ਵਰਗ ਨੂੰ ਵੱਡਾ ਸਨਮਾਨ ਦੇਣ ਵਾਲੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਉਤਸਵ ਨੂੰ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਤੇ ਇਸਤਰੀ ਵਿਭਾਗ ਵਲੋਂ ਦਿੱਤੇ ਪ੍ਰੋਗਰਾਮ ਬੇਟੀ ਬਚਾਓ, ਬੇਟੀ ਪੜ੍ਹਾਓ ਤਹਿਤ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੈਗਾ ਰਾਜ ਪੱਧਰੀ ਯੁਵਕ ਮੇਲਾ-2019

ਫ਼ਿਰੋਜ਼ਪੁਰ, 14 ਨਵੰਬਰ (ਜਸਵਿੰਦਰ ਸਿੰਘ ਸੰਧੂ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਜਨਮ ਦਿਵਸ ਨੂੰ ਸਮਰਪਿਤ ਯੁਵਕ ਸੇਵਾਵਾਂ ਅਤੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਅਤੇ ਡਾਇਰੈਕਟੋਰੇਟ ਯੁਵਕ ਸੇਵਾਵਾਂ ਵਿਭਾਗ ਪੰਜਾਬ ਚੰਡੀਗੜ੍ਹ ਦੇ ਦਿਸ਼ਾ-ਨਿਰਦੇਸ਼ਾਂ ...

ਪੂਰੀ ਖ਼ਬਰ »

ਕੇਂਦਰੀ ਜੇਲ੍ਹ ਅੰਦਰ ਉਸਾਰੀ ਅਧੀਨ ਇਮਾਰਤ ਤੇ ਮਾਡਲ ਟਾਊਨ ਵਿਚੋਂ ਮਿਲਿਆ ਡੇਂਗੂ ਲਾਰਵਾ

ਫ਼ਿਰੋਜਪੁਰ, 14 ਨਵੰਬਰ (ਜਸਵਿੰਦਰ ਸਿੰਘ ਸੰਧੂ)-ਸਿਵਲ ਸਰਜਨ ਡਾ: ਹਰੀ ਨਰਾਇਣ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਡਾ: ਮੀਨਾਕਸ਼ੀ ਢੀਂਗਰਾ ਦੇ ਹੁਕਮਾਂ ਅਨੁਸਾਰ ਡੇਂਗੂ ਵਿਚ ਹੋ ਰਹੇ ਵਾਧੇ ਨੂੰ ਧਿਆਨ 'ਚ ਰੱਖਦਿਆਂ ਅੱਜ ਸਿਹਤ ਵਿਭਾਗ ਅਤੇ ਨਗਰ ਕੌਾਸਲ ਦੀ ਟੀਮ ਵਲੋਂ ...

ਪੂਰੀ ਖ਼ਬਰ »

9 ਕਿੱਲੋ ਚੂਰਾ ਪੋਸਤ ਸਣੇ ਇਕ ਗਿ੍ਫ਼ਤਾਰ

ਜ਼ੀਰਾ, 14 ਨਵੰਬਰ (ਮਨਜੀਤ ਸਿੰਘ ਢਿੱਲੋਂ)-ਥਾਣਾ ਸਦਰ ਜ਼ੀਰਾ ਦੀ ਪੁਲਿਸ ਨੇ 9 ਕਿੱਲੋ ਚੂਰਾ ਪੋਸਤ ਸਣੇ ਇਕ ਦੋਸ਼ੀ ਨੂੰ ਗਿ੍ਫ਼ਤਾਰ ਕੀਤਾ ਹੈ | ਥਾਣਾ ਸਦਰ ਜ਼ੀਰਾ ਦੀ ਪੁਲਿਸ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਏ.ਐੱਸ.ਆਈ ਵਨ ਸਿੰਘ ਸਮੇਤ ਪੁਲਿਸ ਪਾਰਟੀ ਗਸ਼ਤ 'ਤੇ ਸਨ ਕਿ ਇਕ ...

ਪੂਰੀ ਖ਼ਬਰ »

ਫ਼ਾਜ਼ਿਲਕਾ ਜ਼ਿਲ੍ਹੇ ਦੀਆਂ ਮੰਡੀਆਂ 'ਚ 319913 ਕੁਇੰਟਲ ਨਰਮੇ ਦੀ ਆਮਦ ਹੋਈ : ਡੀ.ਐਮ.ਓ. ਸਵਰਨ ਸਿੰਘ

ਫ਼ਾਜ਼ਿਲਕਾ, 14 ਨਵੰਬਰ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਨਰਮੇਂ ਦੀ ਖ਼ਰੀਦ ਦਾ ਕੰਮ ਸ਼ੁਰੂ ਹੋਣ ਦੇ ਨਾਲ ਜਿੱਥੇ ਪੈਦਾਵਾਰ ਵੱਧ ਹੋਣ ਨਾਲ ਇਸ ਵਾਰ ਕਿਸਾਨਾਂ ਵਿਚ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ ਉਥੇ ਹੀ ਜ਼ਿਲੇ੍ਹ ਵਿਚ ਹੁਣ ਤੱਕ 319913 ਕੁਇੰਟਲ ਨਰਮੇ ਦੀ ...

ਪੂਰੀ ਖ਼ਬਰ »

ਜ਼ਿਲ੍ਹਾ ਸੈਸ਼ਨ ਜੱਜ ਪਰਮਿੰਦਰ ਪਾਲ ਸਿੰਘ ਵਲੋਂ ਵਕੀਲਾਂ ਦੇ ਚੈਂਬਰਾਂ ਦੀ ਉਸਾਰੀ ਦਾ ਨੀਂਹ ਪੱਥਰ ਰੱਖਿਆ

ਫ਼ਿਰੋਜ਼ਪੁਰ, 14 ਨਵੰਬਰ (ਰਾਕੇਸ਼ ਚਾਵਲਾ)-ਫ਼ਿਰੋਜਪੁਰ ਦੇ ਵਕੀਲਾਂ ਦੀ ਚਿਰਾ ਤੋਂ ਲਮਕ ਰਹੀ ਨਵੇਂ ਚੈਂਬਰ ਬਣਨ ਦੀ ਆਸ ਨੂੰ ਅੱਜ ਬੂਰ ਪੈ ਗਿਆ | ਦੱਸਣਯੋਗ ਹੈ ਕਿ ਜ਼ਿਲ੍ਹਾ ਅਤੇ ਸੈਸ਼ਨ ਜੱਜ ਫ਼ਿਰੋਜ਼ਪੁਰ ਪਰਮਿੰਦਰ ਪਾਲ ਸਿੰਘ ਤੇ ਜ਼ਿਲ੍ਹਾ ਬਾਰ ਐਸੋਸੀਏਸ਼ਨ ...

ਪੂਰੀ ਖ਼ਬਰ »

ਕਿਸਾਨੀ ਮੰਗਾਂ ਨੂੰ ਲੈ ਕੇ ਕਿਸਾਨ ਜਥੇਬੰਦੀ ਨੇ ਪ੍ਰਸ਼ਾਸਨ ਨੂੰ ਸੌਾਪਿਆ ਮੰਗ ਪੱਤਰ

ਫ਼ਿਰੋਜ਼ਪੁਰ, 14 ਨਵੰਬਰ (ਤਪਿੰਦਰ ਸਿੰਘ)-ਭਾਰਤੀ ਕਿਸਾਨ ਯੂਨੀਅਨ ਪੰਜਾਬ ਲੱਖੋਵਾਲ ਦੀ ਜ਼ਿਲ੍ਹਾ ਫ਼ਿਰੋਜ਼ਪੁਰ ਇਕਾਈ ਵਲੋਂ ਜਥੇਬੰਦੀ ਦੇ ਆਗੂ ਅਮਰੀਕ ਸਿੰਘ ਦੀ ਅਗਵਾਈ 'ਚ ਕਿਸਾਨਾਂ ਦਾ ਵਫ਼ਦ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਮਿਲ ਕੇ ਕਿਸਾਨਾਂ ਦੀਆਂ ਮੁਸ਼ਕਿਲਾਂ ...

ਪੂਰੀ ਖ਼ਬਰ »

ਪੰਜਾਬ ਤੇ ਹਰਿਆਣਾ 'ਚ ਤੇਜ਼ੀ ਨਾਲ ਹੇਠਾਂ ਡਿਗ ਰਿਹਾ ਪਾਣੀ ਦਾ ਪੱਧਰ-ਕਟਾਰੀਆ

ਅੰਮਿ੍ਤਸਰ, 14 ਨਵੰਬਰ (ਜਸਵੰਤ ਸਿੰਘ ਜੱਸ)-ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਨੇ ਹਰੀ ਕਰਾਂਤੀ ਮਗਰੋਂ ਦੇਸ਼ ਦੇ ਅਨਾਜ ਭੰਡਾਰ ਭਰਨ 'ਚ ਕੋਈ ਕਸਰ ਨਹੀਂ ਛੱਡੀ, ਪਰ ਇਸ ਨਾਲ ਇਸ ਖੇਤਰ ਦਾ ਧਰਤੀ ਹੇਠਲਾ ਪਾਣੀ ਤੇਜ਼ੀ ਨਾਲ ਹੇਠਾਂ ਗਿਆ ਹੈ | ਇਨ੍ਹਾਂ ਵਿਚਾਰਾਂ ਦਾ ...

ਪੂਰੀ ਖ਼ਬਰ »

ਸ੍ਰੀ ਕਰਤਾਰਪੁਰ ਸਾਹਿਬ ਲਈ ਯਾਤਰੂ ਲੰਗਰ ਲਈ ਰਸਦਾਂ ਲਿਜਾਣ ਲਈ ਉਤਾਵਲੇ, ਪਰ ਪਾਬੰਦੀਆਂ ਕਾਰਨ ਮਜਬੂਰ

ਸ੍ਰੀ ਕਰਤਾਰਪੁਰ ਸਾਹਿਬ, 14 ਨਵੰਬਰ (ਭੁਪਿੰਦਰ ਸਿੰਘ)-ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ (ਪਾਕਿਸਤਾਨ) 'ਚ ਭਾਰਤ ਵਲੋਂ ਜਾ ਰਹੇ ਸ਼ਰਧਾਲੂ ਮੱਥਾ ਟੇਕਣ ਦੇ ਨਾਲ-ਨਾਲ ਲੰਗਰ ਵਿਚ ਰਸਦਾਂ ਲਿਜਾਣ ਲਈ ਵੀ ਉਤਾਵਲੇ ਹਨ, ਪਰ ਪਾਬੰਦੀਆਂ ਕਾਰਨ ਮਜਬੂਰ ਹਨ | ਸ਼ਰਧਾਲੂਆਂ ਦਾ ...

ਪੂਰੀ ਖ਼ਬਰ »

ਲੈਂਡਮਾਰਕ ਇੰਮੀਗ੍ਰੇਸ਼ਨ ਵਲੋਂ ਸੈਮੀਨਾਰ 16-17 ਨਵੰਬਰ ਨੂੰ

ਜਲੰਧਰ, 14 ਨਵੰਬਰ (ਅ.ਬ)-ਵਿਦੇਸ਼ ਜਾਣ ਵਾਲੇ ਵਿਦਿਆਰਥੀਆਂ ਲਈ ਲੈਂਡਮਾਰਕ ਇੰਮੀਗ੍ਰੇਸ਼ਨ ਦੁਆਰਾ ਸੈਮੀਨਾਰਾਂ ਦਾ ਆਯੋਜਨ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿਚ ਕੀਤਾ ਜਾ ਰਿਹਾ ਹੈ | ਜਿਸ ਦੇ ਤਹਿਤ ਕੈਨੇਡਾ ਦੇ ਬਿ੍ਟਿਸ਼ ਕੋਲੰਬੀਆ, ਅਲਬਰਟਾ, ਨਿਉ ਫਾਊਾਡਲੈਂਡ, ...

ਪੂਰੀ ਖ਼ਬਰ »

ਜਵੱਦੀ ਟਕਸਾਲ ਵਿਖੇ 28ਵਾਂ ਅਦੁੱਤੀ ਗੁਰਮਤਿ ਸੰਗੀਤ ਸੰਮੇਲਨ ਅੱਜ ਤੋਂ

ਲੁਧਿਆਣਾ, 14 ਨਵੰਬਰ (ਕਵਿਤਾ ਖੁੱਲਰ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਜਵੱਦੀ ਟਕਸਾਲ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ, ਜਿਸ ਦੇ ਸਬੰਧ 'ਚ ਸੰਤ ਬਾਬਾ ਸੁੱਚਾ ਸਿੰਘ ਵਲੋਂ ਆਰੰਭ ਕੀਤੀ ਗਈ 'ਅਦੁੱਤੀ ਗੁਰਮਤਿ ਸੰਗੀਤ' ਦੀ ਲੜੀ ਤਹਿਤ 15 ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX