ਤਾਜਾ ਖ਼ਬਰਾਂ


ਦਿੱਲੀ ਅਗਨੀਕਾਂਡ : ਫੈਕਟਰੀ ਦਾ ਮਾਲਕ ਰੇਹਾਨ ਫ਼ਰਾਰ, ਤਲਾਸ਼ 'ਚ ਜੁਟੀ ਪੁਲਿਸ
. . .  17 minutes ago
ਨਵੀਂ ਦਿੱਲੀ, 8 ਦਸੰਬਰ- ਰਾਜਧਾਨੀ ਦਿੱਲੀ ਦੇ ਅਨਾਜ ਮੰਡੀ ਇਲਾਕੇ 'ਚ ਅੱਜ ਸਵੇਰੇ ਫੈਕਟਰੀ 'ਚ ਅੱਗ ਲੱਗਣ ਕਾਰਨ 43 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ ਕਈ ਹੋਰ ਜ਼ਖ਼ਮੀ ਹੋਏ ਹਨ। ਉੱਥੇ...
ਜੇਕਰ ਗ਼ੈਰ-ਕਾਨੂੰਨੀ ਢੰਗ ਨਾਲ ਫੈਕਟਰੀ ਚੱਲ ਰਹੀ ਸੀ ਤਾਂ ਨਗਰ ਨਿਗਮ ਨੇ ਕਿਉਂ ਨਹੀਂ ਕੀਤੀ ਕਾਰਵਾਈ- ਸੰਜੇ ਸਿੰਘ
. . .  33 minutes ago
ਨਵੀਂ ਦਿੱਲੀ, 8 ਦਸੰਬਰ- ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੰਜੇ ਸਿੰਘ ਨੇ ਦਿੱਲੀ ਅਗਨੀਕਾਂਡ 'ਤੇ ਕਿਹਾ ਹੈ ਕਿ ਜੇਕਰ ਕੋਈ ਫੈਕਟਰੀ ਗ਼ੈਰ-ਕਾਨੂੰਨੀ ਢੰਗ ਨਾਲ ਚੱਲ ਰਹੀ ਸੀ ਤਾਂ ਉਸ ਨੂੰ ਬੰਦ ਕਰਨ ਦੀ...
ਦਿੱਲੀ ਅਗਨੀਕਾਂਡ 'ਤੇ ਭਾਜਪਾ ਦੇ ਸੰਸਦ ਮੈਂਬਰ ਡਾ. ਹਰਸ਼ਵਰਧਨ ਨੇ ਜਤਾਇਆ ਦੁੱਖ
. . .  46 minutes ago
ਨਵੀਂ ਦਿੱਲੀ, 8 ਦਸੰਬਰ- ਦਿੱਲੀ ਦੇ ਚਾਂਦਨੀ ਚੌਕ ਤੋਂ ਭਾਜਪਾ ਦੇ ਸੰਸਦ ਮੈਂਬਰ ਅਤੇ ਕੇਂਦਰੀ ਮੰਤਰੀ ਡਾ. ਹਰਸ਼ਵਰਧਨ ਨੇ ਅਨਾਜ ਮੰਡੀ ਇਲਾਕੇ 'ਚ ਫੈਕਟਰੀ 'ਚ ਅੱਗ ਲੱਗਣ ਕਾਰਨ ਹੋਈ 43 ਲੋਕਾਂ ਦੀ...
ਕਬੱਡੀ ਕੱਪ : ਦੂਜੇ ਸੈਮੀ ਫਾਈਨਲ 'ਚ ਭਾਰਤ ਨੇ ਯੂ. ਐੱਸ. ਏ. ਨੂੰ ਹਰਾ ਕੇ ਫਾਈਨਲ 'ਚ ਬਣਾਈ ਥਾਂ
. . .  about 1 hour ago
ਔਰਤਾਂ ਪ੍ਰਤੀ ਵਧਦੇ ਅਪਰਾਧਾਂ ਦੇ ਮੱਦੇਨਜ਼ਰ ਆਪਣਾ ਜਨਮ ਦਿਨ ਨਹੀਂ ਮਨਾਉਣਗੇ ਸੋਨੀਆ ਗਾਂਧੀ
. . .  about 1 hour ago
ਨਵੀਂ ਦਿੱਲੀ, 8 ਦਸੰਬਰ- ਦੇਸ਼ ਭਰ 'ਚ ਔਰਤਾਂ ਪ੍ਰਤੀ ਵਧਦੇ ਅਪਰਾਧਾਂ ਦੇ ਮੱਦੇਨਜ਼ਰ ਕਾਂਗਰਸ ਦੇ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ...
ਵਿਅਕਤੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  about 1 hour ago
ਗੁਰੂਹਰਸਹਾਏ, 8 ਦਸੰਬਰ (ਹਰਚਰਨ ਸਿੰਘ ਸੰਧੂ)- ਪਿੰਡ ਕੜਮਾ ਦੇ ਇੱਕ ਵਿਅਕਤੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕੀਤੇ ਜਾਣ ਖ਼ਬਰ ਪ੍ਰਾਪਤ ਹੋਈ ਹੈ। ਮ੍ਰਿਤਕ ਦੀ ਪਹਿਚਾਣ 40 ਸਾਲਾ ਰਿੰਕੂ...
ਦਿੱਲੀ : ਅੱਗ ਲੱਗਣ ਵਾਲੀ ਇਮਾਰਤ 'ਚ ਇੱਕ ਵੀ ਫਾਇਰ ਸੇਫ਼ਟੀ ਉਪਕਰਨ ਨਹੀਂ ਸੀ
. . .  about 1 hour ago
ਨਵੀਂ ਦਿੱਲੀ, 8 ਦਸੰਬਰ- ਦਿੱਲੀ ਫਾਇਰ ਸਰਵਿਸ (ਡੀ. ਐੱਫ. ਐੱਸ.) ਦੇ ਚੀਫ਼ ਫਾਇਰ ਅਫ਼ਸਰ ਅਤੁਲ ਗਰਗ ਨੇ ਅਨਾਜ ਮੰਡੀ ਇਲਾਕੇ 'ਚ ਅੱਜ ਸਵੇਰੇ ਵਾਪਰੀ ਅੱਗ ਲੱਗਣ ਦੀ ਘਟਨਾ 'ਤੇ ਕਿਹਾ ਕਿ...
ਦਿੱਲੀ ਅਗਨੀਕਾਂਡ 'ਚ ਮਾਰੇ ਗਏ ਬਿਹਾਰ ਦੇ ਲੋਕਾਂ ਦੇ ਪਰਿਵਾਰਾਂ ਲਈ ਨਿਤਿਸ਼ ਵਲੋਂ ਮੁਆਵਜ਼ੇ ਦਾ ਐਲਾਨ
. . .  about 2 hours ago
ਪਟਨਾ, 8 ਦਸੰਬਰ- ਰਾਜਧਾਨੀ ਦਿੱਲੀ 'ਚ ਇੱਕ ਫੈਕਟਰੀ 'ਚ ਲੱਗੀ ਅੱਗ ਕਾਰਨ ਮਾਰੇ ਗਏ ਬਿਹਾਰ ਦੇ ਲੋਕਾਂ ਦੇ ਪਰਿਵਾਰਾਂ ਲਈ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਮੁਆਵਜ਼ੇ ਦਾ ਐਲਾਨ...
ਦਿੱਲੀ ਅਗਨੀਕਾਂਡ ਦੀ ਜਾਂਚ ਹੋਣੀ ਚਾਹੀਦੀ ਹੈ- ਗੌਤਮ ਗੰਭੀਰ
. . .  about 2 hours ago
ਨਵੀਂ ਦਿੱਲੀ, 8 ਦਸੰਬਰ- ਭਾਜਪਾ ਦੇ ਸੰਸਦ ਮੈਂਬਰ ਗੌਤਮ ਗੰਭੀਰ ਨੇ ਦਿੱਲੀ ਅਗਨੀਕਾਂਡ 'ਤੇ ਕਿਹਾ ਹੈ ਕਿ ਮੈਂ ਇਸ 'ਤੇ ਰਾਜਨੀਤੀ ਨਹੀਂ ਕਰਨਾ ਚਾਹੁੰਦਾ ਹਾਂ। ਉਨ੍ਹਾਂ ਕਿਹਾ ਕਿ...
ਕਬੱਡੀ ਕੱਪ : ਪਹਿਲੇ ਸੈਮੀ ਫਾਈਨਲ ਮੁਕਾਬਲੇ 'ਚ ਕੈਨੇਡਾ ਨੇ ਇੰਗਲੈਂਡ ਨੂੰ ਹਰਾ ਕੇ ਫਾਈਨਲ 'ਚ ਕੀਤਾ ਪ੍ਰਵੇਸ਼
. . .  about 2 hours ago
ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਬੱਡੀ ਕੱਪ ਦੇ ਸੈਮੀ ਫਾਈਨਲ ਮੁਕਾਬਲੇ ਸ਼ੁਰੂ
. . .  about 2 hours ago
ਸ੍ਰੀ ਅਨੰਦਪੁਰ ਸਾਹਿਬ, 8 ਦਸੰਬਰ (ਨਿੱਕੂਵਾਲ, ਕਰਨੈਲ ਸਿੰਘ)- ਖ਼ਾਲਸਾ ਪੰਥ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਦੇ ਇਤਿਹਾਸਕ ਚਰਨ ਗੰਗਾ ਸਟੇਡੀਅਮ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ...
ਨਾਭਾ 'ਚ ਪੁਲਿਸ ਨੇ ਬਰਾਮਦ ਕੀਤੇ ਸਹਿਕਾਰੀ ਬੈਂਕ 'ਚ ਲਾਏ ਪੋਸਤ ਦੇ ਬੂਟੇ
. . .  1 minute ago
ਨਾਭਾ, 8 ਦਸੰਬਰ (ਕਰਮਜੀਤ ਸਿੰਘ)- ਕੈਪਟਨ ਸਰਕਾਰ ਨੇ ਨਸ਼ਿਆਂ ਵਿਰੁੱਧ ਸਖ਼ਤ ਮੁਹਿੰਮ ਵਿੱਢੀ ਹੋਈ ਹੈ ਪਰ ਇਸ ਸਭ ਤੋਂ ਬੇਖ਼ੌਫ਼ ਕਰਮਚਾਰੀ ਪੰਜਾਬ ਸਰਕਾਰ ਦੇ ਅਦਾਰਿਆਂ 'ਚ...
ਦਿੱਲੀ ਅਗਨੀਕਾਂਡ ਦੇ ਪੀੜਤਾਂ ਲਈ ਪੀ. ਐੱਮ. ਓ. ਵਲੋਂ ਮੁਆਵਜ਼ੇ ਦਾ ਐਲਾਨ
. . .  about 3 hours ago
ਨਵੀਂ ਦਿੱਲੀ, 8 ਦਸੰਬਰ- ਪ੍ਰਧਾਨ ਮੰਤਰੀ ਦਫ਼ਤਰ (ਪੀ. ਐੱਮ. ਓ.) ਵਲੋਂ ਦਿੱਲੀ ਅਗਨੀਕਾਂਡ ਦੇ ਮ੍ਰਿਤਕਾਂ ਦੇ ਪਰਿਵਾਰਾਂ ਅਤੇ ਜ਼ਖ਼ਮੀਆਂ ਲਈ ਮੁਆਵਜ਼ੇ ਦਾ ਐਲਾਨ ਕੀਤਾ ਗਿਆ ਹੈ। ਪੀ. ਐੱਮ. ਓ. ਵਲੋਂ ਜਾਰੀ ਬਿਆਨ...
ਅੱਗ ਹਾਦਸੇ 'ਚ ਜ਼ਖ਼ਮੀ ਹੋਏ ਲੋਕਾਂ ਦਾ ਹਾਲ ਜਾਣਨ ਲਈ ਹਸਪਤਾਲ 'ਚ ਪਹੁੰਚੇ ਕੇਜਰੀਵਾਲ
. . .  about 3 hours ago
ਨਵੀਂ ਦਿੱਲੀ, 8 ਦਸੰਬਰ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਨਾਜ ਮੰਡੀ ਇਲਾਕੇ 'ਚ ਫੈਕਟਰੀ 'ਚ ਅੱਗ ਲੱਗਣ ਕਾਰਨ ਜ਼ਖ਼ਮੀ ਹੋਏ ਲੋਕਾਂ ਦਾ ਹਾਲ ਜਾਣਨ ਲਈ ਲੋਕ ਨਾਇਕ ਹਸਪਤਾਲ...
ਅਕਾਲੀ ਆਗੂਆਂ ਨੇ ਗੁ. ਹਾਜੀਰਤਨ ਸਾਹਿਬ ਵਿਖੇ ਅਰਦਾਸ ਕਰਕੇ ਮਨਾਇਆ ਸ. ਪ੍ਰਕਾਸ਼ ਸਿੰਘ ਬਾਦਲ ਦਾ ਜਨਮ ਦਿਨ
. . .  about 4 hours ago
ਬਠਿੰਡਾ, 8 ਦਸੰਬਰ (ਨਾਇਬ ਸਿੱਧੂ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਸਰਪ੍ਰਸਤ ਸ. ਪ੍ਰਕਾਸ਼ ਸਿੰਘ ਬਾਦਲ ਦਾ ਅੱਜ 93ਵਾਂ ਜਨਮ ਦਿਨ ਪਾਰਟੀ ਦੀ ਬਠਿੰਡਾ ਲੀਡਰਸ਼ਿਪ ਵਲੋਂ ਗੁਰਦੁਆਰਾ ਸਾਹਿਬ ਹਾਜੀਰਤਨ...
ਦਿੱਲੀ ਅੱਗ ਹਾਦਸਾ : ਕੇਜਰੀਵਾਲ ਵਲੋਂ ਮੈਜਿਸਟ੍ਰੇਟ ਜਾਂਚ ਦੇ ਨਿਰਦੇਸ਼, ਮ੍ਰਿਤਕਾਂ ਦੇ ਪਰਿਵਾਰਾਂ ਲਈ ਮੁਆਵਜ਼ੇ ਦਾ ਐਲਾਨ
. . .  about 4 hours ago
ਦਿੱਲੀ ਅਗਨੀਕਾਂਡ 'ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਲਈ ਭਾਜਪਾ ਵਲੋਂ ਮੁਆਵਜ਼ੇ ਦਾ ਐਲਾਨ
. . .  about 4 hours ago
ਦਿੱਲੀ ਅਗਨੀਕਾਂਡ : ਦਮ ਘੁੱਟਣ ਕਾਰਨ ਹੋਈ ਵਧੇਰੇ ਲੋਕਾਂ ਦੀ ਮੌਤ
. . .  about 5 hours ago
ਦਿੱਲੀ 'ਚ ਹਾਦਸੇ ਵਾਲੀ ਥਾਂ 'ਤੇ ਪਹੁੰਚੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ
. . .  about 5 hours ago
ਦਿੱਲੀ ਅਗਨੀਕਾਂਡ 'ਤੇ ਰਾਹੁਲ ਗਾਂਧੀ ਨੇ ਜਤਾਇਆ ਦੁੱਖ
. . .  about 5 hours ago
ਦਿੱਲੀ ਅਗਨੀਕਾਂਡ 'ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਦੁੱਖ ਦਾ ਪ੍ਰਗਟਾਵਾ
. . .  about 5 hours ago
ਦਿੱਲੀ ਅਗਨੀਕਾਂਡ : ਹਾਦਸੇ ਵਾਲੇ ਥਾਂ 'ਤੇ ਪਹੁੰਚੀ ਐੱਨ. ਡੀ. ਆਰ. ਐੱਫ
. . .  about 5 hours ago
ਦਿੱਲੀ ਅਗਨੀਕਾਂਡ 'ਚ ਮੌਤਾਂ ਦਾ ਅੰਕੜਾ ਵੱਧ ਕੇ ਹੋਇਆ 43
. . .  about 6 hours ago
ਦਿੱਲੀ ਅਗਨੀਕਾਂਡ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਤਾਇਆ ਦੁੱਖ
. . .  about 6 hours ago
ਦਿੱਲੀ ਅਗਨੀਕਾਂਡ 'ਚ ਹੁਣ ਤੱਕ 35 ਲੋਕਾਂ ਦੀ ਮੌਤ
. . .  about 6 hours ago
ਦਿੱਲੀ: ਝਾਂਸੀ ਰੋਡ 'ਤੇ 4 ਮੰਜ਼ਿਲਾਂ ਇਮਾਰਤ ਨੂੰ ਅੱਗ ਲੱਗਣ ਕਾਰਨ 32 ਲੋਕਾਂ ਦੀ ਮੌਤ
. . .  about 7 hours ago
ਚੀਨ 'ਚ ਟਰੱਕ ਪਲਟਣ ਕਾਰਨ ਸੱਤ ਲੋਕਾਂ ਦੀ 7 ਮੌਤ, ਦੋ ਜ਼ਖਮੀ
. . .  about 7 hours ago
ਦਿੱਲੀ : ਰਾਣੀ ਝਾਂਸੀ ਰੋਡ 'ਤੇ ਅਨਾਜ ਮੰਡੀ ਦੇ ਇਕ ਘਰ 'ਚ ਲੱਗੀ ਭਿਆਨਕ ਅੱਗ
. . .  about 7 hours ago
ਅੱਜ ਹੋਵੇਗਾ ਉਨਾਓ ਦੀ 'ਬਹਾਦਰ ਧੀ' ਦਾ ਅੰਤਿਮ ਸਸਕਾਰ
. . .  about 8 hours ago
ਅੱਜ ਦਾ ਵਿਚਾਰ
. . .  about 8 hours ago
ਨਵੀਂ ਦਿੱਲੀ : ਲਾਹੌਰ 'ਚ ਧਮਾਕਾ ਇਕ ਦੀ ਮੌਤ , ਕਈ ਜ਼ਖ਼ਮੀ
. . .  1 day ago
ਨਵੀਂ ਦਿੱਲੀ : ਉਨਾਓ ਪੁੱਜੀ ਜਬਰ ਜਨਾਹ ਪੀੜਤਾ ਦੀ ਮ੍ਰਿਤਕ ਦੇਹ
. . .  1 day ago
ਪਾਵਰ ਕਾਮ ਦੇ ਲਾਈਨਮੈਨ ਦੀ ਕਰੰਟ ਲੱਗਣ ਕਾਰਨ ਮੌਤ
. . .  1 day ago
ਘਿਣਾਉਣੇ ਅਪਰਾਧਾਂ ਲਈ ਬਦਲਿਆ ਜਾਵੇ ਕਾਨੂੰਨ - ਹੈਦਰਾਬਾਦ ਸਮੂਹਿਕ ਜਬਰ ਜਨਾਹ ਪੀੜਤ ਦੀ ਭੈਣ
. . .  1 day ago
ਇਨਸਾਫ਼ ਬਦਲਾ ਬਣ ਜਾਵੇ ਤਾਂ ਆਪਣਾ ਚਰਿੱਤਰ ਗੁਆ ਦਿੰਦਾ ਹੈ- ਚੀਫ਼ ਜਸਟਿਸ
. . .  1 day ago
ਦਿੱਲੀ 'ਚ ਜਬਰ ਜਨਾਹ ਦੀਆਂ ਵਾਰਦਾਤਾਂ ਖਿਲਾਫ ਲੋਕਾਂ ਦਾ ਜੋਰਦਾਰ ਪ੍ਰਦਰਸ਼ਨ, ਪੁਲਿਸ ਨੇ ਮਾਰੀਆਂ ਪਾਣੀ ਦੀਆਂ ਬੁਛਾੜਾਂ
. . .  1 day ago
ਉਨਾਓ ਪੀੜਤਾ ਦੇ ਪਰਿਵਾਰ ਨੂੰ 25 ਲੱਖ ਰੁਪਏ ਦੇ ਮੁਆਵਜ਼ੇ ਦਾ ਐਲਾਨ
. . .  1 day ago
ਸੌਰਵ ਖੁੱਲਰ ਜ਼ਿਲ੍ਹਾ ਯੂਥ ਕਾਂਗਰਸ ਕਪੂਰਥਲਾ ਦੇ ਬਣੇ ਪ੍ਰਧਾਨ
. . .  1 day ago
ਲੁੱਟ ਖੋਹ ਦਾ ਸ਼ਿਕਾਰ ਹੋਈ ਸਕੂਲ ਮੁਖੀ ਦੀ ਹੋਈ ਮੌਤ
. . .  1 day ago
ਗੁਰਸੇਵਕ ਸਿੰਘ ਗੈਵੀ ਲੋਪੋਕੇ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਉਪ ਪ੍ਰਧਾਨ ਬਣੇ
. . .  about 1 hour ago
ਤਰਨਤਾਰਨ : ਯੂਥ ਕਾਂਗਰਸ ਦੀਆਂ ਚੋਣਾਂ 'ਚ ਯੋਧਵੀਰ ਸਿੰਘ ਬਣੇ ਜ਼ਿਲ੍ਹੇ ਦੇ ਵਾਈਸ ਪ੍ਰਧਾਨ
. . .  about 1 hour ago
ਹਲਕਾ ਭੁਲੱਥ ਤੋਂ ਯੂਥ ਕਾਂਗਰਸ ਦੀ ਚੋਣ 'ਚ ਐਡਵੋਕੇਟ ਘੁੰਮਣ 35 ਵੋਟਾਂ ਨਾਲ ਜਿੱਤੇ
. . .  about 1 hour ago
ਯੂਥ ਕਾਂਗਰਸ ਚੋਣਾਂ : ਤੋਸ਼ਿਤ ਮਹਾਜਨ ਬਣੇ ਜ਼ਿਲ੍ਹਾ ਪਠਾਨਕੋਟ ਦੇ ਯੂਥ ਵਿੰਗ ਜ਼ਿਲ੍ਹਾ ਪ੍ਰਧਾਨ
. . .  about 1 hour ago
ਅੱਪਰਬਾਰੀ ਦੁਆਬ ਨਹਿਰ 'ਚੋਂ ਮਿਲੀ ਸਾੜੇ ਗਏ ਡਰੋਨ ਦੀ ਮੋਟਰ
. . .  about 1 hour ago
ਬਲਵੀਰ ਸਿੰਘ ਢਿੱਲੋਂ ਨੇ ਯੂਥ ਕਾਂਗਰਸ ਪ੍ਰਧਾਨ ਹਲਕਾ ਗੜ੍ਹਸ਼ੰਕਰ ਦੀ ਚੋਣ ਜਿੱਤੀ
. . .  about 1 hour ago
ਯੂਥ ਕਾਂਗਰਸ ਦੀਆਂ ਚੋਣਾਂ 'ਚ ਸੰਗਰੂਰ ਜ਼ਿਲ੍ਹੇ 'ਚ ਬਾਜਵਾ ਅਤੇ ਹਲਕੇ 'ਚ ਕਾਂਗੜਾ ਪਰਿਵਾਰ ਪਿਆ ਭਾਰੂ
. . .  14 minutes ago
ਯੂਥ ਕਾਂਗਰਸ ਚੋਣਾਂ : ਗੁਰੂਹਰਸਹਾਏ ਤੋਂ ਤੀਜੀ ਵਾਰ ਹਲਕਾ ਪ੍ਰਧਾਨ ਬਣੇ ਵਿੱਕੀ ਸਿੱਧੂ
. . .  31 minutes ago
ਬੰਦੂਕ ਦੀ ਨੋਕ 'ਤੇ ਬੈਂਕ 'ਚੋਂ ਲੱਖਾਂ ਦੀ ਨਕਦੀ ਲੁੱਟ ਕੇ ਫ਼ਰਾਰ ਹੋਏ ਲੁਟੇਰੇ
. . .  37 minutes ago
ਬਲਜੀਤ ਸਿੰਘ ਪਾਹੜਾ ਬਣੇ ਗੁਰਦਾਸਪੁਰ ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ
. . .  53 minutes ago
ਅਮਿਤ ਤਿਵਾੜੀ ਖੰਨਾ ਜ਼ਿਲ੍ਹਾ ਅਤੇ ਅੰਕਿਤ ਸ਼ਰਮਾ ਖੰਨਾ ਵਿਧਾਨ ਸਭਾ ਯੂਥ ਕਾਂਗਰਸ ਦੇ ਪ੍ਰਧਾਨ ਬਣੇ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 30 ਕੱਤਕ ਸੰਮਤ 551
ਿਵਚਾਰ ਪ੍ਰਵਾਹ: ਨੈਤਿਕਤਾ ਸਾਡੇ ਸਾਰਿਆਂ ਲਈ ਸਰਵੋਤਮ ਅਹਿਮੀਅਤ ਰੱਖਦੀ ਹੈ। -ਚਾਰਲਜ਼ ਡਿਕਨਜ਼

ਹਰਿਆਣਾ / ਹਿਮਾਚਲ

ਹਰਿਆਣਾ ਅਧਿਆਪਕ ਯੋਗਤਾ ਟੈਸਟ ਦੇ ਪ੍ਰਬੰਧਾਂ ਨੂੰ ਲੈ ਕੇ ਅਧਿਕਾਰੀਆਂ ਦੀ ਮੀਟਿੰਗ

ਯਮੁਨਾਨਗਰ, 14 ਨਵੰਬਰ (ਗੁਰਦਿਆਲ ਸਿੰਘ ਨਿਮਰ)-ਹਰਿਆਣਾ ਸਕੂਲ ਸਿੱਖਿਆ ਬੋਰਡ ਭਿਵਾਨੀ ਵਲੋਂ 16 ਅਤੇ 17 ਨਵੰਬਰ ਨੂੰ ਲਏ ਜਾ ਰਹੇ ਹਰਿਆਣਾ ਅਧਿਆਪਕ ਯੋਗਤਾ ਟੈਸਟ ਐਚ. ਈ. ਈ. ਟੀ. ਦੀ ਪ੍ਰਕਿਰਿਆ ਨੂੰ ਸ਼ਾਂਤਮਈ ਢੰਗ ਨਾਲ ਨੇਪਰੇ ਚਾੜ੍ਹਨ ਲਈ ਪ੍ਰੀਖਿਆ ਕੇਂਦਰਾਂ ਦੇ ਘੇਰੇ ਅੰਦਰ ਧਾਰਾ 144 ਲਾਗੂ ਕਰਨ ਸਬੰਧੀ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟ੍ਰੇਟ ਮੁਕੁਲ ਕੁਮਾਰ ਦੀ ਅਗਵਾਈ ਹੇਠ ਅਧਿਕਾਰੀਆਂ ਦੀ ਮੀਟਿੰਗ ਹੋਈ | ਇਸ ਮੌਕੇ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਹਦਾਇਤ ਕੀਤੀ ਗਈ ਕਿ ਐਚ. ਟੀ. ਈ. ਟੀ. ਦੀ ਲੇਵਲ-3 ਦੀ ਪ੍ਰੀਖਿਆ ਸ਼ਨੀਵਾਰ ਨੂੰ ਸ਼ਾਮ 3 ਵਜੇ ਤੋਂ ਲੈ ਕੇ ਸ਼ਾਮ ਦੇ 5.30 ਵਜੇ ਤੱਕ ਹੋਵੇਗੀ, ਜਦਕਿ ਲੇਵਲ- 2 ਦੀ ਪ੍ਰੀਖਿਆ ਐਤਵਾਰ ਸਵੇਰੇ 10 ਵਜੇ ਤੋਂ ਲੈ ਕੇ ਦੁਪਹਿਰ 12.30 ਵਜੇ ਤੱਕ ਹੋਵੇਗੀ ਅਤੇ ਲੇਵਲ-1 ਦੀ ਪ੍ਰੀਖਿਆ ਐਤਵਾਰ ਨੂੰ ਹੀ ਬਾਅਦ ਦੁਪਹਿਰ 3 ਵਜੇ ਤੋਂ ਲੈ ਕੇ ਸ਼ਾਮ ਦੇ 5.30 ਵਜੇ ਤੱਕ ਹੋਵੇਗੀ | ਜ਼ਿਲ੍ਹਾ ਮੈਜਿਸਟ੍ਰੇਟ ਨੇ ਆਪਣੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਫ਼ੌਜ਼ਦਾਰੀ ਸੰਘਤਾ 1973 ਦੇ ਅਨੁਸਾਰ ਧਾਰਾ 144 ਲਾਗੂ ਕੀਤੀ ਹੈ | ਡੀ. ਸੀ. ਵਲੋਂ ਜਾਰੀ ਕੀਤੇ ਗਏ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਕੋਈ ਵੀ ਵਿਅਕਤੀ ਮਾਰੂ ਹਥਿਆਰ, ਹਥਿਆਰ ਅਤੇ ਵਿਸਫੋਟਕ ਸਮੱਗਰੀ ਅਤੇ ਤੇਜ਼ਧਾਰ ਹਥਿਆਰ ਆਪਣੇ ਨਾਲ ਨਹੀਂ ਲਿਜਾ ਸਕੇਗਾ, ਜਦਕਿ ਪ੍ਰੀਖਿਆ ਕੇਂਦਰਾਂ ਦੇ 200 ਮੀਟਰ ਦੇ ਘੇਰੇ ਵਿਚ ਪੰਜ ਜਾਂ ਇਸ ਵੱਧ ਵਿਅਕਤੀਆਂ ਦੇ ਇਕੱਠੇ ਹੋਣ 'ਤੇ ਪਾਬੰਦੀ ਹੋਵੇਗੀ ਅਤੇ ਉਮੀਦਵਾਰਾਂ ਤੇ ਪ੍ਰੀਖਿਆ ਸਟਾਫ਼ ਤੋਂ ਬਿਨਾਂ ਕੋਈ ਵੀ ਵਿਅਕਤੀ ਪ੍ਰੀਖਿਆ ਕੇਂਦਰ 'ਚ ਪ੍ਰਵੇਸ਼ ਨਹੀਂ ਕਰ ਸਕੇਗਾ | ਇਸ ਤੋਂ ਇਲਾਵਾ ਪ੍ਰੀਖਿਆ ਕੇਂਦਰਾਂ ਦੇ ਨੇੜੇ 500 ਮੀਟਰ ਦੇ ਘੇਰੇ ਵਿਚਲੀਆਂ ਸਾਰੀਆਂ ਫ਼ੋਟੋਸਟੇਟ ਦੀਆਂ ਦੁਕਾਨਾਂ ਵੀ ਬੰਦ ਰਹਿਣਗੀਆਂ | ਇਹ ਹੁਕਮ ਡਿਊਟੀ 'ਤੇ ਤਾਇਨਾਤ ਪੁਲਿਸ ਅਤੇ ਕਰਮਚਾਰੀਆਂ ਤੇ ਲਾਗੂ ਨਹੀਂ ਹੋਣਗੇ, ਜਦਕਿ ਇਨ੍ਹਾਂ ਹੁਕਮਾਂ ਦੀ ਅਣਦੇਖੀ ਕਰਨ ਵਾਲਿਆਂ ਿਖ਼ਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ | ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਹਰਿਆਣਾ ਅਧਿਆਪਕ ਯੋਗਤਾ ਟੈਸਟ ਐਚ. ਈ. ਟੀ. ਟੀ ਸ਼ਨੀਵਾਰ ਅਤੇ ਐਤਵਾਰ ਨੂੰ ਜ਼ਿਲ੍ਹੇ ਦੇ 9 ਪ੍ਰੀਖਿਆ ਕੇਂਦਰਾਂ ਵਿਖੇ ਲਿਆ ਜਾਵੇਗਾ, ਜਿਨ੍ਹਾਂ 'ਚ ਡੀ. ਏ. ਵੀ. ਗਰਲਜ਼ ਕਾਲਜ ਯਮੁਨਾਨਗਰ ਵਿਖੇ ਦੋ, ਗੁਰੂ ਨਾਨਕ ਗਰਲਜ਼ ਕਾਲਜ ਯਮੁਨਾਨਗਰ ਵਿਖੇ ਦੋ, ਖ਼ਾਲਸਾ ਕਾਲਜ ਯਮੁਨਾਨਗਰ ਵਿਖੇ ਦੋ ਅਤੇ ਮੁਕੰਦ ਲਾਲ ਨੈਸ਼ਨਲ ਕਾਲਜ ਯਮੁਨਾਨਗਰ ਵਿਖੇ ਤਿੰਨ ਪ੍ਰੀਖਿਆ ਕੇਂਦਰ ਸਥਾਪਿਤ ਕੀਤੇ ਗਏ ਹਨ | ਉਨ੍ਹਾਂ ਕਿਹਾ ਕਿ ਸਬੰਧਿਤ ਅਧਿਕਾਰੀਆਂ ਨੂੰ ਪ੍ਰੀਖਿਆ ਕੇਂਦਰਾਂ ਦੀ ਵੀਡੀਓਗ੍ਰਾਫ਼ੀ ਅਤੇ ਫੋਟੋਗ੍ਰਾਫ਼ੀ ਕਰਵਾਉਣ ਦੇ ਨਿਰਦੇਸ਼ ਵੀ ਦਿੱਤੇ ਗਏ ਹਨ | ਜ਼ਿਲ੍ਹਾ ਮੈਜਿਸਟ੍ਰੇਟ ਨੇ ਅੱਗੇ ਦੱਸਿਆ ਕਿ ਉਪਰੋਕਤ ਸਾਰੇ ਕੇਂਦਰਾਂ ਦੇ ਇੰਚਾਰਜ ਜਗਾਧਰੀ ਦੀ ਐਸ. ਡੀ. ਐਮ. ਪੂਜਾ ਚਾਵਰੀਆ ਨੂੰ ਬਣਾਇਆ ਗਿਆ ਹੈ | ਇਸੇ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਕਮਲੇਸ਼ ਕੁਮਾਰ ਭਾਦੂ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਸਕੱਤਰੇਤ ਦੇ ਆਡੀਟੋਰੀਅਮ ਵਿਖੇ ਹਰਿਆਣਾ ਯੋਗਤਾ ਪ੍ਰੀਖਿਆ ਨੂੰ ਲੈ ਕੇ ਹੋਈ ਮੀਟਿੰਗ ਦੌਰਾਨ ਮੈਜਿਸਟ੍ਰੇਟ ਸੋਨੂੰ ਰਾਮ, ਜਗਾਧਰੀ ਦੀ ਐਸ. ਡੀ. ਐਮ ਪੂਜਾ ਚੌਰੀ, ਜ਼ਿਲ੍ਹਾ ਸਿੱਖਿਆ ਅਫ਼ਸਰ ਜੋਗਿੰਦਰ ਸਿੰਘ ਹੁੱਡਾ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ਼ਿਵ ਕੁਮਾਰ ਧੀਮਾਨ, ਖ਼ਜ਼ਾਨਾ ਅਫ਼ਸਰ ਅਸ਼ਵਨੀ ਕੁਮਾਰ ਅਤੇ ਭਿਵਾਨੀ ਬੋਰਡ ਦੇ ਨੁਮਾਇੰਦੇ ਹਾਜ਼ਰ ਸਨ |

ਸ੍ਰੀ ਹਜ਼ੂਰ ਸਾਹਿਬ ਵਿਖੇ ਸਿਮਰਨ ਦਿਵਸ ਅੱਜ

ਨਾਦੇੜ, 14 ਨਵੰਬਰ (ਰਵਿੰਦਰ ਸਿੰਘ ਮੋਦੀ)- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਜਨਮਭੂਮੀ ਤੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ 15 ਨਵੰਬਰ ਦਿਨ ਸ਼ੁੱਕਰਵਾਰ ਦੀ ਸ਼ਾਮ ਸਿਮਰਨ ਸਮਾਰੋਹ ਦਾ ਕਰਵਾਇਆ ਜਾ ਰਿਹਾ ਹੈ | ਇਸ ਸਿਮਰਨ ਸਮਾਗਮ 'ਚ ਕੌਮ ਦੇ ਆਪਸੀ ਭਾਈਚਾਰੇ ਤੇ ਚੜ੍ਹਦੀ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਯੁਵਾ ਕਲੱਬ ਵਲੋਂ 'ਬਲੱਡਮੈਨ' ਆਫ਼ ਇੰਡੀਆ ਦਾ ਭਰਵਾਂ ਸਵਾਗਤ

ਏਲਨਾਬਾਦ ,14 ਨਵੰਬਰ (ਜਗਤਾਰ ਸਮਾਲਸਰ)-ਬਲੱਡਮੈਨ ਦੇ ਨਾਂਅ ਨਾਲ ਜਾਣੇ ਜਾਂਦੇ ਅਮਰ ਸਿੰਘ ਨਾਇਕ ਦਾ ਅੱਜ ਏਲਨਾਬਾਦ ਦੇ ਪਿੰਡ ਮਿਠੁਨਪੁਰਾ ਪਹੁੰਚਣ 'ਤੇ ਸ਼ਾਨਦਾਰ ਸਵਾਗਤ ਕੀਤਾ ਗਿਆ | ਰਾਜਸਥਾਨ ਦੇ ਹਨੂਮਾਗੜ੍ਹ ਜ਼ਿਲ੍ਹੇ ਦੇ ਪਿੰਡ ਸ਼ਿਓਦਾਨਪੁਰਾ ਦੇ ਸਧਾਰਨ ਪਰਿਵਾਰ ...

ਪੂਰੀ ਖ਼ਬਰ »

ਬਿਹਤਰੀਨ ਪੇਸ਼ਕਾਰੀ ਕਰਨ ਵਾਲੇ ਵਿਦਿਆਰਥੀਆਂ ਨੂੰ ਡੀ.ਸੀ. ਨੇ ਸਨਮਾਨਿਤ ਕੀਤਾ

ਸਿਰਸਾ, 14 ਨਵੰਬਰ (ਭੁਪਿੰਦਰ ਪੰਨੀਵਾਲੀਆ)- ਇਥੋਂ ਦੇ ਬਾਲ ਭਵਨ 'ਚ ਬਾਲ ਦਿਵਸ ਦੇ ਮੌਕੇ 'ਤੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵਲੋਂ ਸਮਾਜਿਕ ਬੁਰਾਈਆਂ 'ਤੇ ਸੱਟ ਮਾਰਦਾ ਰੰਗਾਰੰਗ ਸਭਿਆਚਾਰਕ ਪ੍ਰੋਗਰਾਮ ਦੀ ਪੇਸ਼ਕਾਰੀ ਕੀਤੀ ਗਈ | ਇਸ ਮੌਕੇ ਬਿਹਤਰੀਨ ਪੇਸ਼ਕਾਰੀ ...

ਪੂਰੀ ਖ਼ਬਰ »

ਬਿਜਲੀ ਕਰਮਚਾਰੀਆਂ ਵਲੋਂ ਮੰਗਾਂ ਨੂੰ ਲੈ ਕੇ ਧਰਨਾ

ਸਿਰਸਾ, 14 ਨਵੰਬਰ (ਭੁਪਿੰਦਰ ਪੰਨੀਵਾਲੀਆ)- ਆਲ ਹਰਿਆਣਾ ਪਾਵਰ ਕਾਰਪੋਰੇਸ਼ਨ ਵਰਕਰਸ ਯੂਨੀਅਨ ਦੇ ਬੈਨਰ ਹੇਠ ਬਿਜਲੀ ਮੁਲਾਜ਼ਮਾਂ ਨੂੰ ਆਪਣੀਆਂ ਮੰਗਾਂ ਨੂੰ ਲੈ ਕੇ ਬਰਨਾਲਾ ਰੋਡ ਸਥਿਤ 133 ਕੇ.ਵੀ. ਬਿਜਲੀ ਘਰ ਅੱਗੇ ਧਰਨਾ ਦਿੱਤਾ ਅਤੇ ਬਿਜਲੀ ਨਿਗਮ ਦੇ ਉੱਚ ਅਧਿਕਾਰੀਆਂ ...

ਪੂਰੀ ਖ਼ਬਰ »

32 ਸਾਲਾਂ ਬਾਅਦ ਦੁਬਾਰਾ ਮੰਤਰੀ ਬਣੇ ਚੌਧਰੀ ਰਣਜੀਤ ਸਿੰਘ

ਸਿਰਸਾ, 14 ਨਵੰਬਰ (ਭੁਪਿੰਦਰ ਪੰਨੀਵਾਲੀਆ)- ਹਰਿਆਣਾ ਮੰਤਰੀ ਮੰਡਲ 'ਚ ਸਿਰਸਾ ਜ਼ਿਲ੍ਹਾ ਦੇ ਰਾਣੀਆਂ ਹਲਕੇ ਤੋਂ ਵਿਧਾਇਕ ਬਣੇ ਰਣਜੀਤ ਸਿੰਘ ਨੂੰ ਸ਼ਾਮਿਲ ਕੀਤੇ ਜਾਣ 'ਤੇ ਉਨ੍ਹਾਂ ਦੇ ਹਮਾਇਤੀਆਂ ਵਲੋਂ ਅੱਜ ਲੱਡੂ ਵੰਡ ਕੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ | ਰਣਜੀਤ ਸਿੰਘ ...

ਪੂਰੀ ਖ਼ਬਰ »

ਥਾਣਾ ਮੁਖੀ ਨੇ ਸਕੂਲ ਸੰਚਾਲਕਾਂ ਦੀ ਮੀਟਿੰਗ ਬੁਲਾਈ

ਏਲਨਾਬਾਦ, 14 ਨਵੰਬਰ (ਜਗਤਾਰ ਸਮਾਲਸਰ)-ਸਥਾਨਕ ਥਾਣਾ ਮੁਖੀ ਰੋਹਤਾਸ ਕੁਮਾਰ ਨੇ ਅੱਜ ਨਿੱਜੀ ਸਕੂਲ ਸੰਚਾਲਕਾ ਨਾਲ ਇਕ ਮੀਟਿੰਗ ਕਰ ਕੇ ਉਨ੍ਹਾਂ ਨੂੰ ਅਗਾਮੀ ਸਰਦੀ ਦੇ ਮੌਸਮ ਦੌਰਾਨ ਸਕੂਲ ਬੱਸਾਂ ਵਿਚ ਵਿਸ਼ੇਸ ਸਵਧਾਾਨੀਆਂ ਵਰਤੇ ਜਾਣ ਦੇ ਨਿਰਦੇਸ਼ ਦਿੱਤੇ | ਇਸ ਦੌਰਾਨ ...

ਪੂਰੀ ਖ਼ਬਰ »

ਨਾਜਾਇਜ਼ ਕਬਜ਼ਾ ਛੁਡਵਾਉਣ ਗਈ ਪੁਲਿਸ ਪ੍ਰਸ਼ਾਸਨ ਦੀ ਟੀਮ ਪਿੰਡ ਵਾਸੀਆਂ ਦੇ ਵਿਰੋਧ ਕਾਰਨ ਖਾਲੀ ਹੱਥ ਵਾਪਸ ਪਰਤੀ

ਕਰਨਾਲ, 14 ਨਵੰਬਰ (ਗੁਰਮੀਤ ਸਿੰਘ ਸੱਗੂ)-ਪਿੰਡ ਮਦਨਪੁਰ ਦਹਾ ਵਿਖੇ ਜ਼ਮੀਨ 'ਤੇ ਕੀਤਾ ਗਿਆ ਨਾਜਾਇਜ਼ ਕਬਜ਼ਾ ਛੁਡਵਾਉਣ ਗਈ ਪੁਲਿਸ ਪ੍ਰਸ਼ਾਸਨ ਦੀ ਟੀਮ ਨੂੰ ਪਿੰਡ ਵਾਸੀਆਂ ਦੇ ਵਿਰੋਧ ਕਾਰਨ ਖਾਲੀ ਹੱਥ ਵਾਪਸ ਪਰਤਣਾ ਪਿਆ | ਪ੍ਰਾਪਤ ਜਾਣਕਾਰੀ ਅਨੁਸਾਰ ਜਦੋਂ ਪਿੰਡ ਦੇ ...

ਪੂਰੀ ਖ਼ਬਰ »

ਬੇਲਾ ਕਾਲਜ ਵਿਖੇ ਮੁਫ਼ਤ ਮੈਡੀਕਲ ਜਾਂਚ ਕੈਂਪ 16 ਨੂੰ

ਬੇਲਾ, 14 ਨਵੰਬਰ (ਮਨਜੀਤ ਸਿੰਘ ਸੈਣੀ)-ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਆਫ਼ ਫਾਰਮੇਸੀ ਬੇਲਾ (ਰੋਪੜ) ਵਿਖੇ ਅਪੋਲੋ ਹਸਪਤਾਲ ਚੰਡੀਗੜ੍ਹ ਦੇ ਡਾਕਟਰਾਂ ਦੀ ਟੀਮ ਵਲੋਂ ਮੁਫ਼ਤ ਸਿਹਤ ਜਾਂਚ ਕੈਂਪ 16 ਨਵੰਬਰ ਨੂੰ ਲਗਾਇਆ ਜਾ ਰਿਹਾ ਹੈ | ਇਸ ...

ਪੂਰੀ ਖ਼ਬਰ »

ਮੰਦਰ ਵਿਚ ਚੋਰੀ ਕਰਦੇ ਸਮੇਂ ਇਕ ਕਾਬੂ, ਇਕ ਫ਼ਰਾਰ

ਟੋਹਾਣਾ, 14 ਨਵੰਬਰ (ਗੁਰਦੀਪ ਸਿੰਘ ਭੱਟੀ) - ਇਸ ਹਲਕੇ ਦੀ ਭੂਨਾ-ਉਕਲਾਨਾ ਸੜਕ 'ਤੇ ਪੈਂਦੇ ਪਿੰਡ ਢਾਣੀ ਗੋਪਾਲ ਦੀ ਬਾਬਾ ਲੱਖੀਸਾਹ ਦੀ ਸਮਾਧੀ ਦੇ ਬਨੇ ਬਾਲਾਜੀ ਮੰਦਰ ਦੇ ਪੁਜਾਰੀ ਰਿਸ਼ੀਰਾਜ ਨੂੰ ਕਮਰੇ ਵਿਚ ਬੰਦ ਕਰ ਕੇ ਮੰਦਰ ਦੀ ਗੋਲਕ ਤੋੜਕੇ ਕੀਮਤੀ ਸਾਮਾਨ ਚੋਰੀ ਕਰਨ ...

ਪੂਰੀ ਖ਼ਬਰ »

ਚਾਈਲਡ ਲਾਈਨ ਵਲੋਂ ਬਾਲ ਦਿਵਸ ਮੌਕੇ ਵੱਖ-ਵੱਖ ਗਤੀਵਿਧੀਆਂ ਦਾ ਆਯੋਜਨ

ਜਗਾਧਰੀ, 14 ਨਵੰਬਰ (ਜਗਜੀਤ ਸਿੰਘ)-ਚਾਈਲਡ ਲਾਈਨ ਵਲੋਂ ਬਾਲ ਦਿਵਸ ਮੌਕੇ 'ਚਾਈਲਡ ਲਾਈਨ ਨਾਲ ਦੋਸਤੀ' ਪ੍ਰੋਗਰਾਮ ਤਹਿਤ ਵੱਖ-ਵੱਖ ਗਤੀਵਿਧੀਆਂ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਮੁੱਖ ਤੌਰ 'ਤੇ ਬੱਚਿਆਂ ਨੇ ਵੱਖੋ-ਵੱਖ ਖੇਡਾਂ, ਦਿਵਆਂਗ ਬੱਚਿਆਂ ਨੂੰ ਚਲਾਉਣ, ਯੋਗਾ ਅਤੇ ...

ਪੂਰੀ ਖ਼ਬਰ »

ਅੱਖਾਂ ਦਾਨ ਕਰਨਾ ਨੇਕੀ ਦਾ ਕੰਮ ਹੈ - ਰਾਮ ਸਰੂਪ ਚੋਪੜਾ

ਨੀਲੋਖੇੜੀ, 14 ਨਵੰਬਰ (ਆਹੂਜਾ)-ਕਿਸਾਨ ਕਾਲੋਨੀ ਵਿਖੇ ਮਾਤਾ ਦੀ ਮੌਤ ਤੋਂ ਬਾਅਦ ਉਸ ਦੇ ਪਰਿਵਾਰ ਵਲੋਂ ਮਾਤਾ ਦੀਆਂ ਅੱਖਾਂ ਦਾਨ ਕੀਤੀਆਂ ਗਈਆਂ ਹਨ | ਸਮਾਜ ਸੇਵੀ ਰਾਮ ਸਰੂਪ ਚੋਪੜਾ ਨੂੰ ਮੇਰਠ ਵਿਖੇ ਜਦੋਂ ਆਪਣੀ ਮਾਤਾ ਦੀ ਮੌਤ ਦੀ ਖ਼ਬਰ ਮਿਲੀ ਤਾਂ ਉਹ ਪਰਿਵਾਰ ਨੂੰ ...

ਪੂਰੀ ਖ਼ਬਰ »

ਸ੍ਰੀ ਗੁਰੁ ਗੋਬਿੰਦ ਸਿੰਘ ਕਾਨਵੈਂਟ ਸਕੂਲ ਵਿਖੇ ਸਾਹਿਬਜ਼ਾਦਿਆਂ ਦੀ ਯਾਦ 'ਚ ਬਾਲ ਦਿਵਸ ਮਨਾਇਆ

ਰਤੀਆ , 14 ਨਵੰਬਰ ( ਬੇਅੰਤ ਕੌਰ ਮੰਡੇਰ)- ਸ੍ਰੀ ਗੁਰੁ ਗੋਬਿੰਦ ਸਿੰਘ ਕਾਂਨਵੈਂਟ ਸਕੂਲ ਚਿੰਮੋ 'ਚ ਸਾਹਿਬਜ਼ਾਦਿਆਂ ਦੀ ਪਵਿੱਤਰ ਯਾਦ 'ਚ ਬਾਲ ਦਿਵਸ ਮਨਾਇਆ ਗਿਆ | ਇਸ ਸਮਾਗਮ ਦਾ ਸ਼ੁਭਆਰੰਭ ਸਕੂਲ ਦੇ ਡਾਇਰੈਕਟਰ ਹਰਜਿੰਦਰ ਸਿੰਘ ਸੰਘੇੜਾ ਅਤੇ ਪਿ੍ੰਸੀਪਲ ਵੀਰ ਕੌਰ ਨੇ ...

ਪੂਰੀ ਖ਼ਬਰ »

ਮਾਂਡੀ ਪਿਹੋਵਾ ਵਿਖੇ ਤਿੰਨ ਰੋਜ਼ਾ ਧਾਰਮਿਕ ਸਮਾਗਮ ਅੱਜ ਤੋਂ

ਸ਼ਾਹਬਾਦ ਮਾਰਕੰਡਾ, 14 ਨਵੰਬਰ (ਅਵਤਾਰ ਸਿੰਘ)-ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧੰਨ-ਧੰਨ ਬਾਬਾ ਸ੍ਰੀ ਚੰਦ ਮਹਾਰਾਜ ਜੀ ਦਾ 525ਵਾਂ ਪ੍ਰਕਾਸ਼ ਦਿਵਸ ਸਮਾਗਮ ਉਦਾਸੀਨ ਬ੍ਰਹਮ ਅਖਾੜਾ ਸਾਹਿਬ ਪਿੰਡ ਮਾਂਡੀ ਨਜਦੀਕ ...

ਪੂਰੀ ਖ਼ਬਰ »

ਖ਼ੁਦਕੁਸ਼ੀ ਮਾਮਲੇ 'ਚ 2 ਗਿ੍ਫ਼ਤਾਰ

ਪੁਰਖਾਲੀ, 14 ਨਵੰਬਰ (ਬੰਟੀ)-ਪਿੰਡ ਹਰੀਪੁਰ ਵਿਖੇ ਪਿਛਲੇ ਮਹੀਨੇ ਵਾਪਰੇ ਖ਼ੁਦਕੁਸ਼ੀ ਮਾਮਲੇ ਨੂੰ ਲੈ ਕੇ ਪੁਲਿਸ ਨੇ ਇਕ ਔਰਤ ਅਤੇ ਉਸ ਦੇ ਪੁੱਤਰ ਨੂੰ ਗਿ੍ਫ਼ਤਾਰ ਕੀਤਾ ਹੈ ¢ ਇਸ ਸਬੰਧੀ ਚੌਕੀ ਇੰਚਾਰਜ ਮੋਹਨ ਲਾਲ ਨੇ ਦੱਸਿਆ ਕਿ ਹਰੀਪੁਰ ਵਾਸੀ ਸਤਵਿੰਦਰ ਸਿੰਘ ਸੱਤੀ ...

ਪੂਰੀ ਖ਼ਬਰ »

ਗੁਰਦੁਆਰਾ ਸੋਲਖੀਆਂ ਵਿਖੇ ਮੁਫ਼ਤ ਦਵਾਈਆਂ ਦਾ ਲੰਗਰ ਸ਼ੁਰੂ

ਰੂਪਨਗਰ, 14 ਨਵੰਬਰ (ਸ. ਰਿ.)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੀ ਖੁਸ਼ੀ 'ਚ ਗੁਰਦੁਆਰਾ ਧੰਨ-ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ ਸੋਲਖੀਆਂ ਵਿਖੇ ਬਾਬਾ ਦੀਪ ਸਿੰਘ ਚੈਰੀਟੇਬਲ ਹਸਪਤਾਲ ਵਿਖੇ ਐਤਵਾਰ ਨੂੰ ਲਗਾਏ ਗਏ ਮੁਫ਼ਤ ਮੈਡੀਕਲ, ਹੱਡੀਆਂ ਅਤੇ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਹਲਕਾ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ

ਸ੍ਰੀ ਚਮਕੌਰ ਸਾਹਿਬ, 14 ਨਵੰਬਰ (ਜਗਮੋਹਣ ਸਿੰਘ ਨਾਰੰਗ)-ਆਮ ਆਦਮੀ ਪਾਰਟੀ ਹਲਕਾ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ ਹਲਕਾ ਇੰਚਾਰਜ ਡਾ. ਚਰਨਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਜ਼ਿਲ੍ਹਾ ਪ੍ਰਧਾਨ ਮਾ. ਹਰਦਿਆਲ ਸਿੰਘ ਬੈਂਸ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ ...

ਪੂਰੀ ਖ਼ਬਰ »

ਸਰਕਾਰੀ ਮਹਿਲਾ ਕਾਲਜ 'ਚ ਦੋ ਰੋਜ਼ਾ ਅਥਲੈਟਿਕ ਮੀਟ ਸ਼ੁਰੂ

ਸਿਰਸਾ, 14 ਨਵੰਬਰ (ਭੁਪਿੰਦਰ ਪੰਨੀਵਾਲੀਆ)- ਸਿਰਸਾ ਦੇ ਸਰਕਾਰੀ ਮਹਿਲਾ ਕਾਲਜ 'ਚ ਅੱਜ ਦੋ ਰੋਜ਼ਾ ਅਥਲੈਟਿਕ ਮੀਟ ਸ਼ੁਰੂ ਹੋਈ ਜਿਸ ਦਾ ਉਦਘਾਟਨ ਕਾਲਜ ਦੇ ਪਿੰ੍ਰਸੀਪਲ ਤੇਜਾ ਰਾਮ ਨੇ ਖਿਡਾਰੀਆਂ ਵਲੋਂ ਕੀਤੇ ਗਏ ਮਾਰਚ ਪਾਸਟ ਦੀ ਸਲਾਮੀ ਲੈਣ ਮਗਰੋਂ ਕੀਤਾ | ਇਸ ਮੌਕੇ ਹੋਏ ...

ਪੂਰੀ ਖ਼ਬਰ »

ਸਮਰੱਥ ਕਾਮੇ ਕਰਨਗੇ ਪੌਲੀਥੀਨ ਰਹਿਤ ਦੁਕਾਨਦਾਰਾਂ ਦਾ ਡਾਟਾ ਤਿਆਰ

ਜਗਾਧਰੀ, 14 ਨਵੰਬਰ (ਜਗਜੀਤ ਸਿੰਘ)-ਸ਼ਹਿਰ ਨੂੰ ਪਲਾਸਟਿਕ ਮੁਕਤ ਬਣਾਉਣ ਲਈ ਨਗਰ ਨਿਗਮ ਵਲੋਂ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ | ਇਸ ਮੁਹਿੰਮ ਤਹਿਤ ਹੁਣ ਸਮਰਥ ਕਰਮਚਾਰੀ ਡੋਰ-ਟੂ-ਡੋਰ ਜਾ ਕੇ ਉਨ੍ਹਾਂ ਦੁਕਾਨਦਾਰਾਂ ਦਾ ਡਾਟਾ ਤਿਆਰ ਕਰਨਗੇ ਜੋ ਕਿ ਪੌਲੀਥੀਨ ਮੁਕਤ ...

ਪੂਰੀ ਖ਼ਬਰ »

ਸਵਰਾਜ ਪਬਲਿਕ ਸਕੂਲ ਡਮਲਾ ਵਿਖੇ ਬਾਲ ਦਿਵਸ ਉਤਸ਼ਾਹ ਨਾਲ ਮਨਾਇਆ

ਯਮੁਨਾਨਗਰ, 14 ਨਵੰਬਰ (ਗੁਰਦਿਆਲ ਸਿੰਘ ਨਿਮਰ)-ਸਵਰਾਜ ਪਬਲਿਕ ਸਕੂਲ ਡਮਲਾ ਵਿਖੇ ਬਾਲ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਵਿਸ਼ੇਸ਼ ਅਸੈਂਬਲੀ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਬੱਚਿਆਂ ਨੇ ਕਵਿਤਾਵਾਂ ਅਤੇ ਭਾਸ਼ਣਾਂ ਰਾਹੀਂ ਇਸ ਦਿਨ ਦੀ ਮਹੱਤਤਾ ਬਾਰੇ ਦੱਸਿਆ ...

ਪੂਰੀ ਖ਼ਬਰ »

ਪੈਨਸ਼ਨਰਜ਼ ਐਸੋਸੀਏਸ਼ਨ ਜ਼ਿਲ੍ਹਾ ਇਕਾਈ ਦੀ ਮੀਟਿੰਗ

ਰੂਪਨਗਰ, 14 ਨਵੰਬਰ (ਹੁੰਦਲ)-ਪੈਨਸ਼ਨਰ ਐਸੋਸੀਏਸ਼ਨ ਡਵੀਜ਼ਨ ਦੀ ਮੀਟਿੰਗ ਮੁਰਲੀ ਮਨੋਹਰ ਡਵੀਜ਼ਨ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ 'ਚ ਪਾਵਰਕਾਮ ਅਤੇ ਪੰਜਾਬ ਸਰਕਾਰ ਦੇ ਮੁਲਾਜ਼ਮ, ਮਜ਼ਦੂਰ, ਕਿਸਾਨ, ਵਿਦਿਆਰਥੀ ਵਿਰੋਧੀ ਪਾਲਸੀ ਦੀ ਅਤੇ ਫ਼ੀਸ ਵਾਧੇ ਦਾ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਮੀਟਿੰਗ

ਰੂਪਨਗਰ, 14 ਨਵੰਬਰ (ਹੁੰਦਲ)-ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਪੰਜਾਬ ਜ਼ਿਲ੍ਹਾ ਰੂਪਨਗਰ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਚਰਨ ਸਿੰਘ ਮੁੰਡੀਆਂ ਦੀ ਪ੍ਰਧਾਨਗੀ ਹੇਠ ਗੁ: ਸ੍ਰੀ ਭੱਠਾ ਸਾਹਿਬ ਵਿਖੇ ਕੀਤੀ ਗਈ, ਜਿਸ 'ਚ ਜ਼ਿਲ੍ਹਾ ਪ੍ਰੈੱਸ ਸਕੱਤਰ ਜੋਗਿੰਦਰ ਸਿੰਘ ਨੇ ...

ਪੂਰੀ ਖ਼ਬਰ »

ਬਾਲ ਦਿਵਸ 'ਤੇ ਖੇਡ ਮੇਲਾ ਕਰਵਾਇਆ

ਕਾਲਾਂਵਾਲੀ, 14 ਨਵੰਬਰ (ਭੁਪਿੰਦਰ ਪੰਨੀਵਾਲੀਆ) - ਖੇਤਰ ਦੇ ਪਿੰਡ ਨੂਹੀਆਂਵਾਲੀ ਦੇ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਵਿਚ ਅੱਜ ਬਾਲ ਦਿਵਸ ਮੌਕੇ ਇੱਕ ਦਿਨਾਂ ਸਕੂਲ ਖੇਡ ਮੇਲਾ ਕਰਵਾਇਆ ਗਿਆ | ਇਸ ਖੇਡ ਮੇਲੇ ਦਾ ਉਦਘਾਟਨ ਪਿੰਡ ਦੇ ਸਰਪੰਚ ਬਾਬੂਰਾਮ ਗੈਦਰ ਨੇ ਸ਼ਮ੍ਹਾ ...

ਪੂਰੀ ਖ਼ਬਰ »

ਭਾਰਤ ਨੂੰ ਜਾਣੋ ਮੁਕਾਬਲੇ 'ਚ ਮਾਤਾ ਪੰੁਨਾ ਦੇਵੀ ਡੀ.ਏ.ਵੀ. ਸਕੂਲ ਦੀ ਟੀਮਾਂ ਰਹੀਆਂ ਅੱਵਲ

ਕਾਲਾਂਵਾਲੀ, 14 ਨਵੰਬਰ (ਭੁਪਿੰਦਰ ਪੰਨੀਵਾਲੀਆ)- ਭਾਰਤ ਵਿਕਾਸ ਪ੍ਰੀਸ਼ਦ ਸ਼ਾਖਾ ਕਾਲਾਂਵਾਲੀ ਵਲੋਂ ਸ਼ਾਖਾ ਪੱਧਰੀ ਭਾਰਤ ਨੂੰ ਜਾਨੋਂ ਮੁਕਾਬਲੇ ਦਾ ਪ੍ਰਸ਼ਨ ਮੰਚ ਦਿ ਮਿਲੇਨੀਅਮ ਸਕੂਲ ਕਾਲਾਂਵਾਲੀ 'ਚ ਕਰਾਇਆ ਗਿਆ | ਜਿਸ 'ਚ ਮੁੱਖ ਮਹਿਮਾਨ ਦੇ ਤੌਰ 'ਤੇ ਯੁਵਾ ਭਾਜਪਾ ...

ਪੂਰੀ ਖ਼ਬਰ »

ਵਿਧਾਇਕ ਅਮਿਤ ਸਿਹਾਗ ਵਲੋਂ ਸੀ.ਐਚ.ਸੀ. ਔਢਾਂ ਦਾ ਅਚਾਨਕ ਨਿਰੀਖਣ

ਕਾਲਾਂਵਾਲੀ, 14 ਨਵੰਬਰ (ਭੁਪਿੰਦਰ ਪੰਨੀਵਾਲੀਆ)- ਖੇਤਰ ਦੇ ਅਨੇਕ ਪਿੰਡਾਂ ਵਿਚ ਬੁਖ਼ਾਰ ਪਲੇਟਲੈਟਸ ਘੱਟ ਹੋਣ ਦੇ ਮਰੀਜ਼ਾਂ ਦੀ ਵਧਦੀ ਗਿਣਤੀ ਨੂੰ ਲੈ ਕੇ ਡੱਬਵਾਲੀ ਦੇ ਵਿਧਾਇਕ ਅਮਿਤ ਸਿਹਾਗ ਨੇ ਅੱਜ ਕਮਿਊਨਿਟੀ ਸਿਹਤ ਕੇਂਦਰ ਔਢਾਂ ਦਾ ਅਚਾਨਕ ਨਿਰੀਖਣ ਕੀਤਾ | ...

ਪੂਰੀ ਖ਼ਬਰ »

ਬਾਲ ਦਿਵਸ 'ਤੇ ਖੇਡ ਮੇਲਾ ਕਰਵਾਇਆ

ਕਾਲਾਂਵਾਲੀ, 14 ਨਵੰਬਰ (ਭੁਪਿੰਦਰ ਪੰਨੀਵਾਲੀਆ) - ਖੇਤਰ ਦੇ ਪਿੰਡ ਨੂਹੀਆਂਵਾਲੀ ਦੇ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਵਿਚ ਅੱਜ ਬਾਲ ਦਿਵਸ ਮੌਕੇ ਇੱਕ ਦਿਨਾਂ ਸਕੂਲ ਖੇਡ ਮੇਲਾ ਕਰਵਾਇਆ ਗਿਆ | ਇਸ ਖੇਡ ਮੇਲੇ ਦਾ ਉਦਘਾਟਨ ਪਿੰਡ ਦੇ ਸਰਪੰਚ ਬਾਬੂਰਾਮ ਗੈਦਰ ਨੇ ਸ਼ਮ੍ਹਾ ...

ਪੂਰੀ ਖ਼ਬਰ »

ਫ਼ਤਿਹਾਬਾਦ ਡਿਸਟਰੀ ਬਿਉਟਰੀ ਨਹਿਰ ਦੀ ਮੁਰੰਮਤ 'ਤੇ ਖਰਚ ਹੋਣਗੇ 10 ਕਰੋੜ ਰੁਪਏ

ਟੋਹਾਣਾ, 14 ਨਵੰਬਰ (ਗੁਰਦੀਪ ਸਿੰਘ ਭੱਟੀ)- ਹਰਿਆਣਾ ਨਹਿਰ ਸਿੰਚਾਈ ਵਿਭਾਗ ਫ਼ਤਿਹਾਬਾਦ ਡਿਸਟਰੀ ਬਿਉਟਰੀ ਨਹਿਰ ਦੀ ਕਰੀਬ 24 ਕਿੱਲੋਮੀਟਰ ਦੀ ਦੂਰੀ ਤੱਕ ਜਜਰ ਹੋਈ ਕੰਢਿਆਂ ਦੀ ਮੰਰਮਤ ਲਈ 10 ਕਰੋੜ ਰੁਪਏ ਖ਼ਰਚ ਕੀਤੇ ਜਾਣਗੇ | ਸ਼ਿੰਚਾਈ ਵਿਭਾਗ ਵਲੋਂ ਮਿਲੀ ਜਾਣਕਾਰੀ ...

ਪੂਰੀ ਖ਼ਬਰ »

ਪਿੰਡ ਸਾਂਭਲੀ ਵਿਖੇ ਚੋਰਾਂ ਨੇ ਏ. ਟੀ. ਐਮ. ਮਸ਼ੀਨ ਪੁੱਟੀ

ਕਰਨਾਲ, 14 ਨਵੰਬਰ (ਗੁਰਮੀਤ ਸਿੰਘ ਸੱਗੂ)- ਕਰਨਾਲ ਪਿਹੋਵਾ ਰੋਡ 'ਤੇ ਸਥਿਤ ਪਿੰਡ ਸਾਂਭਲੀ ਵਿਖੇ ਕੈਨੇਰਾ ਬੈਂਕ ਦੀ ਏ. ਟੀ. ਐਮ. ਮਸ਼ੀਨ ਨੂੰ ਹੀ ਚੋਰ ਪੁੱਟ ਕੇ ਲੈ ਗਏ | ਇਸ ਘਟਨਾ ਤੋਂ ਬਾਅਦ ਖੇਤਰ ਵਿਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ ਅਤੇ ਪੁਲਿਸ ਜਾਂਚ ਵਿਚ ਜੁਟੀ ...

ਪੂਰੀ ਖ਼ਬਰ »

ਹਰ ਕਿਸੇ ਨੂੰ ਜ਼ਿੰਦਗੀ ਦੀਆਂ ਆਵਾਜ਼ਾਂ ਸੁਣਨ ਦਾ ਅਧਿਕਾਰ ਮਿਲਣਾ ਚਾਹੀਦਾ ਹੈ- ਬ੍ਰੇਟ ਲੀ

ਕਰਨਾਲ, 14 ਨਵੰਬਰ (ਗੁਰਮੀਤ ਸਿੰਘ ਸੱਗੂ)-ਕੌਮਾਂਤਰੀ ਕਿ੍ਕਟ ਦੇ ਪ੍ਰਸਿੱਧ ਖਿਡਾਰੀ ਬ੍ਰੇਟ ਲੀ ਨੇ ਸੁਣਨ ਦੀ ਸਮੱਸਿਆ ਤੋਂ ਪੀੜਤ ਬੱਚਿਆਂ ਦੀ ਜਾਂਚ ਅਤੇ ਇਲਾਜ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ | ਕਰਨਾਲ ਦੇ ਪੰਜ ਤਾਰਾ ਹੋਟਲ ਵਿਖੇ ਇਸ ਸਬੰਧ ਵਿਚ ਪੱਤਰਕਾਰਾਂ ਨਾਲ ...

ਪੂਰੀ ਖ਼ਬਰ »

ਬਾਲ ਦਿਵਸ 'ਤੇ ਬੱਚਿਆਂ ਦੇ ਮੁਕਾਬਲੇ ਕਰਵਾਏ

ਟੋਹਾਣਾ, 14 ਨਵੰਬਰ (ਗੁਰਦੀਪ ਸਿੰਘ ਭੱਟੀ)- ਬਾਲ ਭਵਨ ਫਤਿਹਾਬਾਦ ਵਿਚ ਜ਼ਿਲ੍ਹਾਂ ਪੱਧਰੀ ਬੱਚਿਆਂ ਦੇ ਸਮਾਗਾਮ ਵਿਚ ਡਿਪਟੀ ਕਮਿਸ਼ਨਰ ਧਿਰੇਂਦਰ ਖੜਗੱਟਾ ਸ਼ਾਮਿਲ ਹੋਏ | ਸਮਾਗਾਮ ਬਾਲ ਸੁਰਖਿੱਆ ਵਿਭਾਗ ਤੇ ਸਿੱਖਿਆ ਵਿਭਾਗ ਦੇ ਸਾਂਝੇ ਯਤਨਾਂ ਨਾਲ ਕਰਵਾ ਇਆ ਗਿਆ | ...

ਪੂਰੀ ਖ਼ਬਰ »

ਗੁਰਬਾਣੀ ਕੰਠ ਤੇ ਦਸਤਾਰ ਮੁਕਾਬਲਿਆਂ 'ਚ ਵਿਦਿਆਰਥੀਆਂ ਨੇ ਮਾਰੀਆਾ ਮੱਲਾਾ

ਫੱੁਲਾਾਵਾਲ, 14 ਨਵੰਬਰ (ਮਨਜੀਤ ਸਿੰਘ ਦੁੱਗਰੀ)-ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਝਮੇੜੀ ਵਿਖੇ ਗੁਰਬਾਣੀ ਕੰਠ ਅਤੇ ਦਸਤਾਰ ਮੁਕਾਬਲੇ ਕਰਵਾਏ ਗਏ¢ ਇਨ੍ਹਾਂ ਮੁਕਾਬਲਿਆਂ ਦੌਰਾਨ ਪਿੰਡ ਠੱਕਰਵਾਲ ਸਥਿਤ ਸ੍ਰੀ ਗੁਰੂ ...

ਪੂਰੀ ਖ਼ਬਰ »

ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਵਿਖੇ ਬਾਲ ਦਿਵਸ ਮੌਕੇ ਚਾਰ ਸਾਹਿਬਜ਼ਾਦਿਆਂ ਨੂੰ ਕੀਤਾ ਗਿਆ ਯਾਦ

ਕਰਨਾਲ, 14 ਨਵੰਬਰ (ਗੁਰਮੀਤ ਸਿੰਘ ਸੱਗੂ )-ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਵਿਖੇ ਬਾਲ ਦਿਵਸ ਮੌਕੇ ਕਰਵਾਏ ਗਏ ੇ ਪ੍ਰੋਗਰਾਮ ਦੌਰਾਨ ਸਿੱਖ ਧਰਮ ਵਿਚ ਵਿਲੱਖਣ ਸਥਾਨ ਰੱਖਣ ਵਾਲੇ ਦਸਮ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਦੀ ਸਹਾਦਤ ...

ਪੂਰੀ ਖ਼ਬਰ »

ਪੀ.ਏ.ਯੂ. 'ਚ ਲੱਗੀ ਵਕਰਸ਼ਾਪ

ਲੁਧਿਆਣਾ, 14 ਨਵੰਬਰ (ਬੀ.ਐਸ.ਬਰਾੜ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕਾਊਾਸਲਿੰਗ ਅਤੇ ਪਲੇਸਮੈਂਟ ਗਾਇਡੈਂਸ ਸੈੱਲ ਵਲੋਂ ਯੂਨੀਵਰਸਿਟੀ ਦੇ ਵੱਖ-ਵੱਖ ਕੋਰਸਾਂ ਦੇ ਅੰਡਰ ਗ੍ਰੈਜੂਏਟ ਵਿਦਿਆਰਥੀਆਂ ਲਈ 14 ਸਮਰੱਥਾ ਨਿਰਮਾਣ ਵਰਕਸ਼ਾਪਾਂ ਦੀ ਲੜੀ ਦਾ ਆਰੰਭ ਹੋਇਆ | ਇਸ ...

ਪੂਰੀ ਖ਼ਬਰ »

ਸਾਨੂੰ ਸਾਰਿਆਂ ਨੂੰ ਗੁਰੂ ਨਾਨਕ ਸਾਹਿਬ ਦੇ ਦੱਸੇ ਮਾਰਗ 'ਤੇ ਚੱਲਣ ਦੀ ਲੋੜ-ਕੜਵਲ

ਲੁਧਿਆਣਾ, 14 ਨਵੰਬਰ (ਕਵਿਤਾ ਖੁੱਲਰ)-ਜਿੱਥੇ ਸਮੁੱਚੀ ਦੁਨੀਆਂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਉਤਸ਼ਾਹ ਤੇ ਸ਼ਰਧਾ ਨਾਲ ਮਨਾ ਰਹੀ ਹੈ, ਉਥੇ ਲੋੜ ਹੈ ਕਿ ਅਸੀਂ ਸ੍ਰੀ ਗੁਰੂ ਨਾਨਕ ਸਾਹਿਬ ਜੀ ਵਲੋਂ ਦਰਸਾਏ ਮਾਰਗ ਤੇ ਦਿੱਤੇ ਸਿਧਾਂਤ ਤੋਂ ...

ਪੂਰੀ ਖ਼ਬਰ »

ਆਪਣੀਆਂ ਮੰਗਾਂ ਨੂੰ ਲੈ ਕੇ ਬਿਜਲੀ ਮੁਲਾਜ਼ਮਾਂ ਨੇ ਕੀਤਾ ਵਿਖਾਵਾ

ਗੁਹਲਾ ਚੀਕਾ, 14 ਨਵੰਬਰ (ਓ.ਪੀ. ਸੈਣੀ)-ਆਲ ਹਰਿਆਣਾ ਪਾਵਰ ਕਾਰਪੋਰੇਸ਼ਨ ਵਰਕਰ ਯੂਨੀਅਨ ਸਬੰਧਿਤ ਸਰਵ ਕਰਮਚਾਰੀ ਸੰਘ ਸਬ ਯੂਨਿਟ ਚੀਕਾ ਦੇ ਮੁਲਾਜ਼ਮਾਂ ਨੇ ਰਾਜ ਕਾਰਜਕਾਰੀ ਦੇ ਐਲਾਨ 'ਤੇ ਨਿਗਮ ਮੈਨੇਜਮੈਂਟ ਦੇ ਵਿਰੋਧ ਵਿਚ ਵਿਖਾਵਾ ਕੀਤਾ | ਇਸ ਦੌਰਾਨ ਉਪ ਮੰਡਲ ...

ਪੂਰੀ ਖ਼ਬਰ »

ਗੁਰੂ ਨਾਨਕ ਸਾਹਿਬ ਬਗੀਚੀ ਦਾ ਕੌਾਸਲਰ ਵੈਦ ਵਲੋਂ ਉਦਘਾਟਨ

ਫੁੱਲਾਂਵਾਲ, 14 ਨਵੰਬਰ (ਮਨਜੀਤ ਸਿੰਘ ਦੁੱਗਰੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗ੍ਰਾਮ ਪੰਚਾਇਤ ਧਾਾਦਰਾ ਵਲੋਂ ਗੁਰੂ ਨਾਨਕ ਸਾਹਿਬ ਬਗੀਚੀ ਲਗਾਈ ਗਈ¢ ਜਿਸ ਵਿਚ ਵੱਖ-ਵੱਖ ਕਿਸਮਾਂ ਦੇ ਬੂਟੇ ਲਗਾਉਣ ਦਾ ਉਦਘਾਟਨ ਕੌਾਸਲਰ ਹਰਕਰਨ ...

ਪੂਰੀ ਖ਼ਬਰ »

ਲੱਖਾਂ ਰੁਪਏ ਦੀ ਲਾਗਤ ਨਾਲ ਬਣੀ ਜੰਝ ਘਰ ਦੀ ਬਿਲਡਿੰਗ ਬਣ ਰਹੀ ਹੈ ਖੰਡਰ-ਗਰਚਾ

ਢੰਡਾਰੀ ਕਲਾਂ, 14 ਨਵੰਬਰ (ਪਰਮਜੀਤ ਸਿੰਘ ਮਠਾੜੂ)-ਅਕਾਲੀ ਭਾਜਪਾ ਸਰਕਾਰ ਵੇਲੇ ਆਮ ਲੋਕਾਂ ਦੀ ਸਹੂਲਤ ਲਈ ਵਾਰਡ ਨੰਬਰ ਤੀਹ 'ਚ ਜੰਝ ਘਰ ਬਣਾਉਣ ਦੀ ਵਿਵਸਥਾ ਕੀਤੀ ਗਈ ਸੀ ¢ ਇਸ ਬਿਲਡਿੰਗ ਦਾ ਨਿਰਮਾਣ ਕਾਰਜ ਮੁਕੰਮਲ ਹੋ ਗਿਆ ਪਰ ਤਿਆਰੀ ਹੋਣ ਤੋਂ ਵਾਂਝੀ ਰਹਿ ਗਈ | ਹੁਣ ਇਸ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX