ਤਾਜਾ ਖ਼ਬਰਾਂ


ਦਿੱਲੀ ਅਗਨੀਕਾਂਡ : ਫੈਕਟਰੀ ਦਾ ਮਾਲਕ ਰੇਹਾਨ ਫ਼ਰਾਰ, ਤਲਾਸ਼ 'ਚ ਜੁਟੀ ਪੁਲਿਸ
. . .  14 minutes ago
ਨਵੀਂ ਦਿੱਲੀ, 8 ਦਸੰਬਰ- ਰਾਜਧਾਨੀ ਦਿੱਲੀ ਦੇ ਅਨਾਜ ਮੰਡੀ ਇਲਾਕੇ 'ਚ ਅੱਜ ਸਵੇਰੇ ਫੈਕਟਰੀ 'ਚ ਅੱਗ ਲੱਗਣ ਕਾਰਨ 43 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ ਕਈ ਹੋਰ ਜ਼ਖ਼ਮੀ ਹੋਏ ਹਨ। ਉੱਥੇ...
ਜੇਕਰ ਗ਼ੈਰ-ਕਾਨੂੰਨੀ ਢੰਗ ਨਾਲ ਫੈਕਟਰੀ ਚੱਲ ਰਹੀ ਸੀ ਤਾਂ ਨਗਰ ਨਿਗਮ ਨੇ ਕਿਉਂ ਨਹੀਂ ਕੀਤੀ ਕਾਰਵਾਈ- ਸੰਜੇ ਸਿੰਘ
. . .  30 minutes ago
ਨਵੀਂ ਦਿੱਲੀ, 8 ਦਸੰਬਰ- ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੰਜੇ ਸਿੰਘ ਨੇ ਦਿੱਲੀ ਅਗਨੀਕਾਂਡ 'ਤੇ ਕਿਹਾ ਹੈ ਕਿ ਜੇਕਰ ਕੋਈ ਫੈਕਟਰੀ ਗ਼ੈਰ-ਕਾਨੂੰਨੀ ਢੰਗ ਨਾਲ ਚੱਲ ਰਹੀ ਸੀ ਤਾਂ ਉਸ ਨੂੰ ਬੰਦ ਕਰਨ ਦੀ...
ਦਿੱਲੀ ਅਗਨੀਕਾਂਡ 'ਤੇ ਭਾਜਪਾ ਦੇ ਸੰਸਦ ਮੈਂਬਰ ਡਾ. ਹਰਸ਼ਵਰਧਨ ਨੇ ਜਤਾਇਆ ਦੁੱਖ
. . .  43 minutes ago
ਨਵੀਂ ਦਿੱਲੀ, 8 ਦਸੰਬਰ- ਦਿੱਲੀ ਦੇ ਚਾਂਦਨੀ ਚੌਕ ਤੋਂ ਭਾਜਪਾ ਦੇ ਸੰਸਦ ਮੈਂਬਰ ਅਤੇ ਕੇਂਦਰੀ ਮੰਤਰੀ ਡਾ. ਹਰਸ਼ਵਰਧਨ ਨੇ ਅਨਾਜ ਮੰਡੀ ਇਲਾਕੇ 'ਚ ਫੈਕਟਰੀ 'ਚ ਅੱਗ ਲੱਗਣ ਕਾਰਨ ਹੋਈ 43 ਲੋਕਾਂ ਦੀ...
ਕਬੱਡੀ ਕੱਪ : ਦੂਜੇ ਸੈਮੀ ਫਾਈਨਲ 'ਚ ਭਾਰਤ ਨੇ ਯੂ. ਐੱਸ. ਏ. ਨੂੰ ਹਰਾ ਕੇ ਫਾਈਨਲ 'ਚ ਬਣਾਈ ਥਾਂ
. . .  about 1 hour ago
ਔਰਤਾਂ ਪ੍ਰਤੀ ਵਧਦੇ ਅਪਰਾਧਾਂ ਦੇ ਮੱਦੇਨਜ਼ਰ ਆਪਣਾ ਜਨਮ ਦਿਨ ਨਹੀਂ ਮਨਾਉਣਗੇ ਸੋਨੀਆ ਗਾਂਧੀ
. . .  about 1 hour ago
ਨਵੀਂ ਦਿੱਲੀ, 8 ਦਸੰਬਰ- ਦੇਸ਼ ਭਰ 'ਚ ਔਰਤਾਂ ਪ੍ਰਤੀ ਵਧਦੇ ਅਪਰਾਧਾਂ ਦੇ ਮੱਦੇਨਜ਼ਰ ਕਾਂਗਰਸ ਦੇ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ...
ਵਿਅਕਤੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  about 1 hour ago
ਗੁਰੂਹਰਸਹਾਏ, 8 ਦਸੰਬਰ (ਹਰਚਰਨ ਸਿੰਘ ਸੰਧੂ)- ਪਿੰਡ ਕੜਮਾ ਦੇ ਇੱਕ ਵਿਅਕਤੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕੀਤੇ ਜਾਣ ਖ਼ਬਰ ਪ੍ਰਾਪਤ ਹੋਈ ਹੈ। ਮ੍ਰਿਤਕ ਦੀ ਪਹਿਚਾਣ 40 ਸਾਲਾ ਰਿੰਕੂ...
ਦਿੱਲੀ : ਅੱਗ ਲੱਗਣ ਵਾਲੀ ਇਮਾਰਤ 'ਚ ਇੱਕ ਵੀ ਫਾਇਰ ਸੇਫ਼ਟੀ ਉਪਕਰਨ ਨਹੀਂ ਸੀ
. . .  about 1 hour ago
ਨਵੀਂ ਦਿੱਲੀ, 8 ਦਸੰਬਰ- ਦਿੱਲੀ ਫਾਇਰ ਸਰਵਿਸ (ਡੀ. ਐੱਫ. ਐੱਸ.) ਦੇ ਚੀਫ਼ ਫਾਇਰ ਅਫ਼ਸਰ ਅਤੁਲ ਗਰਗ ਨੇ ਅਨਾਜ ਮੰਡੀ ਇਲਾਕੇ 'ਚ ਅੱਜ ਸਵੇਰੇ ਵਾਪਰੀ ਅੱਗ ਲੱਗਣ ਦੀ ਘਟਨਾ 'ਤੇ ਕਿਹਾ ਕਿ...
ਦਿੱਲੀ ਅਗਨੀਕਾਂਡ 'ਚ ਮਾਰੇ ਗਏ ਬਿਹਾਰ ਦੇ ਲੋਕਾਂ ਦੇ ਪਰਿਵਾਰਾਂ ਲਈ ਨਿਤਿਸ਼ ਵਲੋਂ ਮੁਆਵਜ਼ੇ ਦਾ ਐਲਾਨ
. . .  about 1 hour ago
ਪਟਨਾ, 8 ਦਸੰਬਰ- ਰਾਜਧਾਨੀ ਦਿੱਲੀ 'ਚ ਇੱਕ ਫੈਕਟਰੀ 'ਚ ਲੱਗੀ ਅੱਗ ਕਾਰਨ ਮਾਰੇ ਗਏ ਬਿਹਾਰ ਦੇ ਲੋਕਾਂ ਦੇ ਪਰਿਵਾਰਾਂ ਲਈ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਮੁਆਵਜ਼ੇ ਦਾ ਐਲਾਨ...
ਦਿੱਲੀ ਅਗਨੀਕਾਂਡ ਦੀ ਜਾਂਚ ਹੋਣੀ ਚਾਹੀਦੀ ਹੈ- ਗੌਤਮ ਗੰਭੀਰ
. . .  about 2 hours ago
ਨਵੀਂ ਦਿੱਲੀ, 8 ਦਸੰਬਰ- ਭਾਜਪਾ ਦੇ ਸੰਸਦ ਮੈਂਬਰ ਗੌਤਮ ਗੰਭੀਰ ਨੇ ਦਿੱਲੀ ਅਗਨੀਕਾਂਡ 'ਤੇ ਕਿਹਾ ਹੈ ਕਿ ਮੈਂ ਇਸ 'ਤੇ ਰਾਜਨੀਤੀ ਨਹੀਂ ਕਰਨਾ ਚਾਹੁੰਦਾ ਹਾਂ। ਉਨ੍ਹਾਂ ਕਿਹਾ ਕਿ...
ਕਬੱਡੀ ਕੱਪ : ਪਹਿਲੇ ਸੈਮੀ ਫਾਈਨਲ ਮੁਕਾਬਲੇ 'ਚ ਕੈਨੇਡਾ ਨੇ ਇੰਗਲੈਂਡ ਨੂੰ ਹਰਾ ਕੇ ਫਾਈਨਲ 'ਚ ਕੀਤਾ ਪ੍ਰਵੇਸ਼
. . .  about 2 hours ago
ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਬੱਡੀ ਕੱਪ ਦੇ ਸੈਮੀ ਫਾਈਨਲ ਮੁਕਾਬਲੇ ਸ਼ੁਰੂ
. . .  about 2 hours ago
ਸ੍ਰੀ ਅਨੰਦਪੁਰ ਸਾਹਿਬ, 8 ਦਸੰਬਰ (ਨਿੱਕੂਵਾਲ, ਕਰਨੈਲ ਸਿੰਘ)- ਖ਼ਾਲਸਾ ਪੰਥ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਦੇ ਇਤਿਹਾਸਕ ਚਰਨ ਗੰਗਾ ਸਟੇਡੀਅਮ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ...
ਨਾਭਾ 'ਚ ਪੁਲਿਸ ਨੇ ਬਰਾਮਦ ਕੀਤੇ ਸਹਿਕਾਰੀ ਬੈਂਕ 'ਚ ਲਾਏ ਪੋਸਤ ਦੇ ਬੂਟੇ
. . .  about 2 hours ago
ਨਾਭਾ, 8 ਦਸੰਬਰ (ਕਰਮਜੀਤ ਸਿੰਘ)- ਕੈਪਟਨ ਸਰਕਾਰ ਨੇ ਨਸ਼ਿਆਂ ਵਿਰੁੱਧ ਸਖ਼ਤ ਮੁਹਿੰਮ ਵਿੱਢੀ ਹੋਈ ਹੈ ਪਰ ਇਸ ਸਭ ਤੋਂ ਬੇਖ਼ੌਫ਼ ਕਰਮਚਾਰੀ ਪੰਜਾਬ ਸਰਕਾਰ ਦੇ ਅਦਾਰਿਆਂ 'ਚ...
ਦਿੱਲੀ ਅਗਨੀਕਾਂਡ ਦੇ ਪੀੜਤਾਂ ਲਈ ਪੀ. ਐੱਮ. ਓ. ਵਲੋਂ ਮੁਆਵਜ਼ੇ ਦਾ ਐਲਾਨ
. . .  about 3 hours ago
ਨਵੀਂ ਦਿੱਲੀ, 8 ਦਸੰਬਰ- ਪ੍ਰਧਾਨ ਮੰਤਰੀ ਦਫ਼ਤਰ (ਪੀ. ਐੱਮ. ਓ.) ਵਲੋਂ ਦਿੱਲੀ ਅਗਨੀਕਾਂਡ ਦੇ ਮ੍ਰਿਤਕਾਂ ਦੇ ਪਰਿਵਾਰਾਂ ਅਤੇ ਜ਼ਖ਼ਮੀਆਂ ਲਈ ਮੁਆਵਜ਼ੇ ਦਾ ਐਲਾਨ ਕੀਤਾ ਗਿਆ ਹੈ। ਪੀ. ਐੱਮ. ਓ. ਵਲੋਂ ਜਾਰੀ ਬਿਆਨ...
ਅੱਗ ਹਾਦਸੇ 'ਚ ਜ਼ਖ਼ਮੀ ਹੋਏ ਲੋਕਾਂ ਦਾ ਹਾਲ ਜਾਣਨ ਲਈ ਹਸਪਤਾਲ 'ਚ ਪਹੁੰਚੇ ਕੇਜਰੀਵਾਲ
. . .  about 3 hours ago
ਨਵੀਂ ਦਿੱਲੀ, 8 ਦਸੰਬਰ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਨਾਜ ਮੰਡੀ ਇਲਾਕੇ 'ਚ ਫੈਕਟਰੀ 'ਚ ਅੱਗ ਲੱਗਣ ਕਾਰਨ ਜ਼ਖ਼ਮੀ ਹੋਏ ਲੋਕਾਂ ਦਾ ਹਾਲ ਜਾਣਨ ਲਈ ਲੋਕ ਨਾਇਕ ਹਸਪਤਾਲ...
ਅਕਾਲੀ ਆਗੂਆਂ ਨੇ ਗੁ. ਹਾਜੀਰਤਨ ਸਾਹਿਬ ਵਿਖੇ ਅਰਦਾਸ ਕਰਕੇ ਮਨਾਇਆ ਸ. ਪ੍ਰਕਾਸ਼ ਸਿੰਘ ਬਾਦਲ ਦਾ ਜਨਮ ਦਿਨ
. . .  about 4 hours ago
ਬਠਿੰਡਾ, 8 ਦਸੰਬਰ (ਨਾਇਬ ਸਿੱਧੂ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਸਰਪ੍ਰਸਤ ਸ. ਪ੍ਰਕਾਸ਼ ਸਿੰਘ ਬਾਦਲ ਦਾ ਅੱਜ 93ਵਾਂ ਜਨਮ ਦਿਨ ਪਾਰਟੀ ਦੀ ਬਠਿੰਡਾ ਲੀਡਰਸ਼ਿਪ ਵਲੋਂ ਗੁਰਦੁਆਰਾ ਸਾਹਿਬ ਹਾਜੀਰਤਨ...
ਦਿੱਲੀ ਅੱਗ ਹਾਦਸਾ : ਕੇਜਰੀਵਾਲ ਵਲੋਂ ਮੈਜਿਸਟ੍ਰੇਟ ਜਾਂਚ ਦੇ ਨਿਰਦੇਸ਼, ਮ੍ਰਿਤਕਾਂ ਦੇ ਪਰਿਵਾਰਾਂ ਲਈ ਮੁਆਵਜ਼ੇ ਦਾ ਐਲਾਨ
. . .  about 4 hours ago
ਦਿੱਲੀ ਅਗਨੀਕਾਂਡ 'ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਲਈ ਭਾਜਪਾ ਵਲੋਂ ਮੁਆਵਜ਼ੇ ਦਾ ਐਲਾਨ
. . .  about 4 hours ago
ਦਿੱਲੀ ਅਗਨੀਕਾਂਡ : ਦਮ ਘੁੱਟਣ ਕਾਰਨ ਹੋਈ ਵਧੇਰੇ ਲੋਕਾਂ ਦੀ ਮੌਤ
. . .  about 5 hours ago
ਦਿੱਲੀ 'ਚ ਹਾਦਸੇ ਵਾਲੀ ਥਾਂ 'ਤੇ ਪਹੁੰਚੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ
. . .  about 5 hours ago
ਦਿੱਲੀ ਅਗਨੀਕਾਂਡ 'ਤੇ ਰਾਹੁਲ ਗਾਂਧੀ ਨੇ ਜਤਾਇਆ ਦੁੱਖ
. . .  about 5 hours ago
ਦਿੱਲੀ ਅਗਨੀਕਾਂਡ 'ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਦੁੱਖ ਦਾ ਪ੍ਰਗਟਾਵਾ
. . .  about 5 hours ago
ਦਿੱਲੀ ਅਗਨੀਕਾਂਡ : ਹਾਦਸੇ ਵਾਲੇ ਥਾਂ 'ਤੇ ਪਹੁੰਚੀ ਐੱਨ. ਡੀ. ਆਰ. ਐੱਫ
. . .  about 5 hours ago
ਦਿੱਲੀ ਅਗਨੀਕਾਂਡ 'ਚ ਮੌਤਾਂ ਦਾ ਅੰਕੜਾ ਵੱਧ ਕੇ ਹੋਇਆ 43
. . .  about 6 hours ago
ਦਿੱਲੀ ਅਗਨੀਕਾਂਡ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਤਾਇਆ ਦੁੱਖ
. . .  about 6 hours ago
ਦਿੱਲੀ ਅਗਨੀਕਾਂਡ 'ਚ ਹੁਣ ਤੱਕ 35 ਲੋਕਾਂ ਦੀ ਮੌਤ
. . .  about 6 hours ago
ਦਿੱਲੀ: ਝਾਂਸੀ ਰੋਡ 'ਤੇ 4 ਮੰਜ਼ਿਲਾਂ ਇਮਾਰਤ ਨੂੰ ਅੱਗ ਲੱਗਣ ਕਾਰਨ 32 ਲੋਕਾਂ ਦੀ ਮੌਤ
. . .  about 7 hours ago
ਚੀਨ 'ਚ ਟਰੱਕ ਪਲਟਣ ਕਾਰਨ ਸੱਤ ਲੋਕਾਂ ਦੀ 7 ਮੌਤ, ਦੋ ਜ਼ਖਮੀ
. . .  about 7 hours ago
ਦਿੱਲੀ : ਰਾਣੀ ਝਾਂਸੀ ਰੋਡ 'ਤੇ ਅਨਾਜ ਮੰਡੀ ਦੇ ਇਕ ਘਰ 'ਚ ਲੱਗੀ ਭਿਆਨਕ ਅੱਗ
. . .  about 7 hours ago
ਅੱਜ ਹੋਵੇਗਾ ਉਨਾਓ ਦੀ 'ਬਹਾਦਰ ਧੀ' ਦਾ ਅੰਤਿਮ ਸਸਕਾਰ
. . .  about 8 hours ago
ਅੱਜ ਦਾ ਵਿਚਾਰ
. . .  about 8 hours ago
ਨਵੀਂ ਦਿੱਲੀ : ਲਾਹੌਰ 'ਚ ਧਮਾਕਾ ਇਕ ਦੀ ਮੌਤ , ਕਈ ਜ਼ਖ਼ਮੀ
. . .  1 day ago
ਨਵੀਂ ਦਿੱਲੀ : ਉਨਾਓ ਪੁੱਜੀ ਜਬਰ ਜਨਾਹ ਪੀੜਤਾ ਦੀ ਮ੍ਰਿਤਕ ਦੇਹ
. . .  1 day ago
ਪਾਵਰ ਕਾਮ ਦੇ ਲਾਈਨਮੈਨ ਦੀ ਕਰੰਟ ਲੱਗਣ ਕਾਰਨ ਮੌਤ
. . .  1 day ago
ਘਿਣਾਉਣੇ ਅਪਰਾਧਾਂ ਲਈ ਬਦਲਿਆ ਜਾਵੇ ਕਾਨੂੰਨ - ਹੈਦਰਾਬਾਦ ਸਮੂਹਿਕ ਜਬਰ ਜਨਾਹ ਪੀੜਤ ਦੀ ਭੈਣ
. . .  1 day ago
ਇਨਸਾਫ਼ ਬਦਲਾ ਬਣ ਜਾਵੇ ਤਾਂ ਆਪਣਾ ਚਰਿੱਤਰ ਗੁਆ ਦਿੰਦਾ ਹੈ- ਚੀਫ਼ ਜਸਟਿਸ
. . .  1 day ago
ਦਿੱਲੀ 'ਚ ਜਬਰ ਜਨਾਹ ਦੀਆਂ ਵਾਰਦਾਤਾਂ ਖਿਲਾਫ ਲੋਕਾਂ ਦਾ ਜੋਰਦਾਰ ਪ੍ਰਦਰਸ਼ਨ, ਪੁਲਿਸ ਨੇ ਮਾਰੀਆਂ ਪਾਣੀ ਦੀਆਂ ਬੁਛਾੜਾਂ
. . .  1 day ago
ਉਨਾਓ ਪੀੜਤਾ ਦੇ ਪਰਿਵਾਰ ਨੂੰ 25 ਲੱਖ ਰੁਪਏ ਦੇ ਮੁਆਵਜ਼ੇ ਦਾ ਐਲਾਨ
. . .  1 day ago
ਸੌਰਵ ਖੁੱਲਰ ਜ਼ਿਲ੍ਹਾ ਯੂਥ ਕਾਂਗਰਸ ਕਪੂਰਥਲਾ ਦੇ ਬਣੇ ਪ੍ਰਧਾਨ
. . .  1 day ago
ਲੁੱਟ ਖੋਹ ਦਾ ਸ਼ਿਕਾਰ ਹੋਈ ਸਕੂਲ ਮੁਖੀ ਦੀ ਹੋਈ ਮੌਤ
. . .  1 day ago
ਗੁਰਸੇਵਕ ਸਿੰਘ ਗੈਵੀ ਲੋਪੋਕੇ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਉਪ ਪ੍ਰਧਾਨ ਬਣੇ
. . .  about 1 hour ago
ਤਰਨਤਾਰਨ : ਯੂਥ ਕਾਂਗਰਸ ਦੀਆਂ ਚੋਣਾਂ 'ਚ ਯੋਧਵੀਰ ਸਿੰਘ ਬਣੇ ਜ਼ਿਲ੍ਹੇ ਦੇ ਵਾਈਸ ਪ੍ਰਧਾਨ
. . .  about 1 hour ago
ਹਲਕਾ ਭੁਲੱਥ ਤੋਂ ਯੂਥ ਕਾਂਗਰਸ ਦੀ ਚੋਣ 'ਚ ਐਡਵੋਕੇਟ ਘੁੰਮਣ 35 ਵੋਟਾਂ ਨਾਲ ਜਿੱਤੇ
. . .  about 1 hour ago
ਯੂਥ ਕਾਂਗਰਸ ਚੋਣਾਂ : ਤੋਸ਼ਿਤ ਮਹਾਜਨ ਬਣੇ ਜ਼ਿਲ੍ਹਾ ਪਠਾਨਕੋਟ ਦੇ ਯੂਥ ਵਿੰਗ ਜ਼ਿਲ੍ਹਾ ਪ੍ਰਧਾਨ
. . .  about 1 hour ago
ਅੱਪਰਬਾਰੀ ਦੁਆਬ ਨਹਿਰ 'ਚੋਂ ਮਿਲੀ ਸਾੜੇ ਗਏ ਡਰੋਨ ਦੀ ਮੋਟਰ
. . .  about 1 hour ago
ਬਲਵੀਰ ਸਿੰਘ ਢਿੱਲੋਂ ਨੇ ਯੂਥ ਕਾਂਗਰਸ ਪ੍ਰਧਾਨ ਹਲਕਾ ਗੜ੍ਹਸ਼ੰਕਰ ਦੀ ਚੋਣ ਜਿੱਤੀ
. . .  about 1 hour ago
ਯੂਥ ਕਾਂਗਰਸ ਦੀਆਂ ਚੋਣਾਂ 'ਚ ਸੰਗਰੂਰ ਜ਼ਿਲ੍ਹੇ 'ਚ ਬਾਜਵਾ ਅਤੇ ਹਲਕੇ 'ਚ ਕਾਂਗੜਾ ਪਰਿਵਾਰ ਪਿਆ ਭਾਰੂ
. . .  11 minutes ago
ਯੂਥ ਕਾਂਗਰਸ ਚੋਣਾਂ : ਗੁਰੂਹਰਸਹਾਏ ਤੋਂ ਤੀਜੀ ਵਾਰ ਹਲਕਾ ਪ੍ਰਧਾਨ ਬਣੇ ਵਿੱਕੀ ਸਿੱਧੂ
. . .  28 minutes ago
ਬੰਦੂਕ ਦੀ ਨੋਕ 'ਤੇ ਬੈਂਕ 'ਚੋਂ ਲੱਖਾਂ ਦੀ ਨਕਦੀ ਲੁੱਟ ਕੇ ਫ਼ਰਾਰ ਹੋਏ ਲੁਟੇਰੇ
. . .  34 minutes ago
ਬਲਜੀਤ ਸਿੰਘ ਪਾਹੜਾ ਬਣੇ ਗੁਰਦਾਸਪੁਰ ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ
. . .  50 minutes ago
ਅਮਿਤ ਤਿਵਾੜੀ ਖੰਨਾ ਜ਼ਿਲ੍ਹਾ ਅਤੇ ਅੰਕਿਤ ਸ਼ਰਮਾ ਖੰਨਾ ਵਿਧਾਨ ਸਭਾ ਯੂਥ ਕਾਂਗਰਸ ਦੇ ਪ੍ਰਧਾਨ ਬਣੇ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 30 ਕੱਤਕ ਸੰਮਤ 551
ਿਵਚਾਰ ਪ੍ਰਵਾਹ: ਨੈਤਿਕਤਾ ਸਾਡੇ ਸਾਰਿਆਂ ਲਈ ਸਰਵੋਤਮ ਅਹਿਮੀਅਤ ਰੱਖਦੀ ਹੈ। -ਚਾਰਲਜ਼ ਡਿਕਨਜ਼

ਜਲੰਧਰ

ਜੂਆ ਖੇਡਣ ਦੌਰਾਨ ਹੋਏ ਝਗੜੇ ਦੇ ਮਾਮਲੇ 'ਚ ਦੋਵੇਂ ਧਿਰਾਂ 'ਤੇ ਮਾਮਲਾ ਦਰਜ

ਜਲੰਧਰ, 14 ਨਵੰਬਰ (ਸ਼ੈਲੀ)- ਬੀਤੀ ਰਾਤ ਜਲੰਧਰ ਦੀ ਮੋਤਾ ਸਿੰਘ ਮਾਰਕੀਟ 'ਚ ਇਕ ਦੁਕਾਨ 'ਚ ਜੂਆ ਖੇਡਦੇ ਸਮੇਂ ਦੋ ਧਿਰਾਂ 'ਚ ਝਗੜਾ ਹੋ ਗਿਆ ਸੀ ਜਿਸ ਦੌਰਾਨ ਇਕ ਧਿਰ ਦੇ ਤਿੰਨ ਵਿਅਕਤੀਆਂ ਜ਼ਖ਼ਮ ਹੋ ਗਏ ਸਨ, ਜਦਕਿ ਦੂਜੀ ਧਿਰ ਦਾ ਵੀ ਇਕ ਵਿਅਕਤੀ ਜ਼ਖ਼ਮੀ ਹੋ ਗਿਆ ਸੀ | ਜ਼ਖ਼ਮੀਆਂ ਨੂੰ ਮੌਕੇ 'ਤੇ ਸਿਵਲ ਹਸਪਤਾਲ 'ਚ ਦਾਖਲ ਕਰਵਾਇਆ ਜਿੱਥੋਂ ਇਕ ਧਿਰ ਨੂੰ ਆਰਥੋਨੋਵਾ ਤੇ ਦੂਜੀ ਧਿਰ ਨੂੰ ਸਤਿਅਮ ਹਸਪਤਾਲ 'ਚ ਦਾਖਲ ਕਰਵਾਇਆ | ਇਕ ਧਿਰ ਦੇ ਜ਼ਖ਼ਮੀ ਦੀ ਪਹਿਚਾਣ ਚੰਦਨ ਤ੍ਰੇਹਨ ਨਿਵਾਸੀ ਨਜ਼ਦੀਕ ਕਿਊਰੋ ਮਾਲ, ਰਾਹੁਲ ਅਰੋੜਾ ਪੁੱਤਰ ਸ਼ਾਮ ਸੁੰਦਰ ਅਰੋੜਾ ਨਿਵਾਸੀ ਸੂਰੀਆ ਇਨਕਲੇਵ ਤੇ ਦਿਨੇਸ਼ ਵਰਮਾ ਪੁੱਤਰ ਪਵਨ ਕੁਮਾਰ ਨਿਵਾਸੀ ਅਰਬਨ ਸਟੇਟ ਫੇਸ-1 ਦੇ ਰੂਪ 'ਚ ਹੋਈ ਹੈ | ਦੂਜੀ ਧਿਰ ਦੇ ਜ਼ਖਮੀ ਦੀ ਪਹਿਚਾਣ ਅਮਨ ਪੁੱਤਰ ਤਰਸੇਮ ਨਿਵਾਸੀ ਬਾਬਾ ਕਾਹਨ ਦਾਸ ਨਗਰ ਦੇ ਰੂਪ 'ਚ ਹੋਈ ਹੈ | ਘਟਨਾ ਸੂਚਨਾ ਮਿਲਦੇ ਹੀ ਏ. ਡੀ. ਸੀ. ਪੀ. ਪਰਮਿੰਦਰ ਸਿੰਘ ਭੰਡਾਲ, ਏ. ਸੀ. ਪੀ. ਸਰਵਜੀਤ ਇਕਬਾਲ ਸਿੰਘ, ਸੀ. ਆਈ. ਏ. ਸਟਾਫ਼ ਇੰਚਾਰਜ ਹਰਿੰਦਰ ਸਿੰਘ ਪੁਲਿਸ ਪਾਰਟੀ ਸਮੇਤ ਪਹੁੰਚੇ ਤੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ | ਪੁਲਿਸ ਅਧਿਕਾਰੀ ਸਤਿਅਮ ਹਸਪਤਾਲ 'ਚ ਵੀ ਦੂਜੇ ਪੱਖ ਦੇ ਜ਼ਖ਼ਮੀ ਅਮਨ ਕੋਲ ਵੀ ਪਹੁੰਚੇ | ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਏ. ਡੀ. ਸੀ. ਪੀ. ਪਰਮਿੰਦਰ ਸਿੰਘ ਨੇ ਦੱਸਿਆ ਕਿ ਇਸ ਸਬੰਧੀ ਦੋਵਾਂ ਧਿਰਾਂ ਦੇ ਕਰਾਸ ਮਾਮਲਾ ਦਰਜ ਕਰ ਲਿਆ ਗਿਆ ਹੈ | ਉਨ੍ਹਾਂ ਦੱਸਿਆ ਕਿ ਚੰਦਨ ਅਨੁਸਾਰ ਉਹ ਮੋਤਾ ਸਿੰਘ ਮਾਰਕੀਟ 'ਚ ਆਪਣੀ ਦੁਕਾਨ 'ਚ ਜੂਆ ਖੇਡ ਰਹੇ ਸਨ ਕਿ ਅਮਨ ਆਪਣੇ ਸਾਥੀਆਂ ਸਮੇਤ ਉੱਥੇ ਆਇਆ ਤੇ ਪੈਸੇ ਲੁੱਟਣ ਦੀ ਕੋਸ਼ਿਸ਼ ਕਰ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ | ਇਸ ਝਗੜੇ 'ਚ ਦੋਵੇਂ ਧਿਰਾਂ ਦੇ ਲੋਕ ਜ਼ਖ਼ਮੀ ਹੋਏ ਹਨ | ਏ. ਡੀ. ਸੀ. ਪੀ. ਭੰਡਾਲ ਨੇ ਦੱਸਿਆ ਕਿ ਦੂਜੇ ਮਾਮਲੇ ਦੀ ਜਾਂਚ ਕਰਦੇ ਹੋਏ ਮੌਕੇ ਦੀ ਸੀ. ਸੀ. ਟੀ. ਵੀ. ਫੁਟੇਜ ਤੇ ਆਸ-ਪਾਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਫੁਟੇਜ ਸਾਹਮਣੇ ਆਉਣ 'ਤੇ ਸਾਰਾ ਮਾਮਲਾ ਸਾਫ਼ ਹੋ ਜਾਵੇਗਾ, ਫ਼ਿਲਹਾਲ ਦੋਵੇਂ ਧਿਰਾਂ 'ਤੇ ਮਾਮਲਾ ਦਰਜ ਕੀਤਾ ਗਿਆ ਹੈ |
ਡਾਕਟਰਾਂ ਵਲੋਂ ਐਮ. ਐਸ. ਨੂੰ ਮੰਗ ਪੱਤਰ
ਵੀਰਵਾਰ ਨੂੰ ਇਲਾਜ ਕਰ ਰਹੇ ਡਾ: ਰਾਜ ਕੁਮਾਰ ਬੱਧਣ ਨੂੰ ਦੂਜੀ ਧਿਰ ਵਲੋਂ ਬਦਸਲੂਕੀ ਕਰਨ ਦੇ ਚਲਦਿਆਂ ਆਉਣ ਵਾਲੇ ਸਮੇਂ 'ਚ ਡਿਊਟੀ 'ਤੇ ਤਾਇਨਾਤ ਡਾਕਟਰਾਂ ਦੀ ਸੁਰੱਖਿਆ ਨੂੰ ਪੁਖ਼ਤਾ ਬਣਾਉਣ ਤੇ ਦੋਸ਼ੀਆਂ ਦੀ ਗਿ੍ਫ਼ਤਾਰੀ ਲਈ ਪੰਜਾਬ ਸਿਵਲ ਮੈਡੀਕਲ ਸਰਵਿਸ ਐਸੋਸੀਏਸ਼ਨ ਦੇ ਡਾਕਟਰਾਂ ਨੇ 10 ਵਜੇ ਹਸਪਤਾਲ ਦੀ ਓ. ਪੀ. ਡੀ. ਬੰਦ ਕਰ ਇਕੱਠੇ ਹੋ ਕੇ ਐਸੋਸੀਏਸ਼ਨ ਦੇ ਪ੍ਰਧਾਨ ਰਮਨ ਗੁਪਤਾ ਦੀ ਅਗਵਾਈ 'ਚ ਸਿਵਲ ਹਸਪਤਾਲ ਦੀ ਐਮ. ਐਸ ਮਨਦੀਪ ਕੌਰ ਮਾਂਗਟ ਨੂੰ ਮਿਲੇ ਅਤੇ ਉਨ੍ਹਾਂ ਦੋਸ਼ੀਆਂ ਦੀ ਗਿ੍ਫ਼ਤਾਰੀ ਲਈ ਮੰਗ ਪੱਤਰ ਸੌਾਪ ਕੇ ਦੋਸ਼ੀਆਂ ਿਖ਼ਲਾਫ਼ ਸਖ਼ਤ ਕਾਰਵਾਈ ਕਰਨ ਲਈ ਕਿਹਾ | ਮੰਗ ਕੀਤੀ ਗਈ ਹਸਪਤਾਲ 'ਚ ਪੱਕੇ ਤੌਰ 'ਤੇ ਚੌਕੀ ਸਥਾਪਤ ਕੀਤੀ ਜਾਵੇ | ਇਸ ਮੌਕੇ ਥਾਣਾ-4 ਮੁਖੀ ਕਮਲਜੀਤ ਸਿੰਘ ਨੂੰ ਬੁਲਾ ਕੇ ਦੋਸ਼ੀਆਂ 'ਤੇ ਸਖ਼ਤ ਕਾਰਵਾਈ ਕਰਨ ਲਈ | ਥਾਣਾ ਮੁਖੀ ਵਲੋਂ ਭਰੋਸਾ ਦੇਣ 'ਤੇ ਡਾਕਟਰਾਂ ਨੇ 11:30 ਦੇ ਕਰੀਬ ਕੰਮ ਸ਼ੁਰੂ ਕੀਤਾ | ਇਸ ਦੌਰਾਨ ਕਰੀਬ ਡੇਢ ਘੰਟੇ ਤੱਕ ਮਰੀਜ਼ ਖ਼ੱਜਲ਼-ਖ਼ੁਆਰ ਹੁੰਦੇ ਰਹੇ |
ਸਿਵਲ ਹਸਪਤਾਲ 'ਚ ਹੰਗਾਮਾ ਤੇ ਡਾਕਟਰ ਨਾਲ ਬਦਸਲੂਕੀ ਕਰਨ 'ਤੇ ਮਾਮਲਾ ਦਰਜ
ਸਿਵਲ ਹਸਪਤਾਲ 'ਚ ਪਹੁੰਚ ਐਮਰਜੈਂਸੀ 'ਚ ਬੈਠੇ ਡਾਕਟਰ ਨਾਲ ਬਦਸਲੂਕੀ ਕਰਨ ਅਤੇ ਹਸਪਤਾਲ 'ਚ ਹੰਗਾਮਾ ਕਰਨ 'ਤੇ ਥਾਣਾ-4 ਦੀ ਪੁਲਿਸ ਨੇ ਡਾ: ਰਾਜ ਕੁਮਾਰ ਬੱਧਣ ਦੀ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ ਮਾਮਲਾ ਦਰਜ ਕੀਤਾ ਹੈ ਤੇ ਚਾਰ ਦੋਸ਼ੀਆਂ ਸਮੇਤ ਕੁਝ ਹੋਰਾਂ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ, ਜਿਨ੍ਹਾਂ 'ਚ ਮਾਘਾ, ਜਗਨ, ਭਾਰਤ ਤੇ ਸੁਰਿੰਦਰ ਪਾਲ ਸ਼ਾਮਿਲ ਹਨ | ਏ. ਸੀ. ਪੀ. ਹਰਸਿਮਰਤ ਸਿੰਘ ਨੇ ਦੱਸਿਆ ਕਿ ਡਾ: ਰਾਜ ਕੁਮਾਰ ਬੱਧਣ ਨੇ ਬਿਆਨ ਦਰਜ ਕਰਵਾਏ ਸਨ ਕਿ ਉਹ ਵੀਰਵਾਰ ਬਾਅਦ ਦੁਪਹਿਰ ਸਿਵਲ ਹਸਪਤਾਲ ਦੇ ਐਮਰਜੈਂਸੀ 'ਚ 2 ਤੋਂ ਰਾਤ 8 ਵਜੇ ਦੀ ਸ਼ਿਫ਼ਟ 'ਤੇ ਡਿਊਟੀ 'ਤੇ ਸਨ ਕਿ ਇਸੇ ਦੌਰਾਨ ਦੋ ਪਾਰਟੀਆਂ ਬੱਸ ਸਟੈਂਡ ਤੋਂ ਝਗੜਾ ਕਰਦੇ ਸਿਵਲ ਹਸਪਤਾਲ 'ਚ ਇਲਾਜ ਲਈ ਪਹੁੰਚੀਆਂ ਜਿਸ 'ਤੇ ਇਕ ਪਾਰਟੀ ਦੇ ਅਮਨ ਸਿਰ 'ਤੇ ਗੰਭੀਰ ਸੱਟਾਂ ਸਨ ਜਿਸ ਦਾ ਇਲਾਜ ਕਰ ਰਹੇ ਸੀ ਕਿ ਏਨੇ 'ਚ ਮਾਘਾ ਤੇ ਉਸ ਦੇ ਸਾਥੀਆਂ ਨੇ ਆ ਕੇ ਉਸ ਨੂੰ ਇਲਾਜ ਕਰਨ ਤੋਂ ਰੋਕਿਆ ਤੇ ਬਦਸਲੂਕੀ ਕਰਦਿਆਂ ਉਸ ਨੂੰ ਬੁਰਾ-ਭਲਾ ਕਿਹਾ |

ਭਾਜਪਾ ਦੀ ਸੰਕਲਪ ਯਾਤਰਾ ਪ੍ਰੋਗਰਾਮ 'ਚ ਰਿਹਾ ਹਫੜਾ-ਦਫੜੀ ਵਾਲਾ ਮਾਹੌਲ

ਜਲੰਧਰ, 14 ਨਵੰਬਰ (ਸ਼ਿਵ ਸ਼ਰਮਾ)- ਜਲੰਧਰ ਭਾਜਪਾ ਵੱਲੋਂ ਕੰਪਨੀ ਬਾਗ਼ ਚੌਕ ਤੋਂ ਸ਼ੁਰੂ ਕਰਵਾਈ ਗਈ ਸੰਕਲਪ ਯਾਤਰਾ ਵਿਚ ਹਫ਼ੜਾ-ਦਫ਼ੜੀ ਵਾਲਾ ਮਾਹੌਲ ਰਿਹਾ | ਗਾਂਧੀ ਸੰਕਲਪ ਯਾਤਰਾ ਦੀ ਅਗਵਾਈ ਕਰਨ ਲਈ ਪੰਜਾਬ ਭਾਜਪਾ ਪ੍ਰਧਾਨ ਸ਼ਵੇਤ ਮਲਿਕ ਆਪ ਪਹੁੰਚੇ ਹੋਏ ਸਨ | ...

ਪੂਰੀ ਖ਼ਬਰ »

ਸ਼ਵੇਤ ਮਲਿਕ ਨੇ ਕੀਤੀ ਸੰਕਲਪ ਯਾਤਰਾ ਦੀ ਅਗਵਾਈ

ਜਲੰਧਰ- ਪੰਜਾਬ ਭਾਜਪਾ ਪ੍ਰਧਾਨ ਤੇ ਰਾਜ-ਸਭਾ ਵਿਚ ਭਾਜਪਾ ਮੈਂਬਰ ਸ਼ਵੇਤ ਮਲਿਕ ਨੇ ਰਾਜ ਭਰ ਵਿਚ ਸ਼ੁਰੂ ਕੀਤੀ ਗਈ ਗਾਂਧੀ ਸੰਕਲਪ ਯਾਤਰਾ ਦੇ ਦੂਜੇ ਦਿਨ ਇਸ ਦੀ ਅਗਵਾਈ ਕੀਤੀ | ਪਾਰਟੀ ਦੇ ਆਗੂਆਂ ਨਾਲ ਕੰਪਨੀ ਬਾਗ਼ ਸ੍ਰੀਰਾਮ ਚੌਕ ਤੋਂ ਚੱਲ ਕੇ ਰੈਣਕ ਬਾਜ਼ਾਰ, ਨਵਾਂ ...

ਪੂਰੀ ਖ਼ਬਰ »

200 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ

ਮਕਸੂਦਾਂ, 14 ਨਵੰਬਰ (ਲਖਵਿੰਦਰ ਪਾਠਕ)- ਥਾਣਾ ਮਕਸੂਦਾਂ ਪੁਲਿਸ ਵਲੋਂ ਇਕ ਦੋਸ਼ੀ ਨੂੰ 200 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਹੈ | ਕਾਬੂ ਕੀਤੇ ਦੋਸ਼ੀ ਦੀ ਪਛਾਣ ਸਾਜਨ ਸਿੰਘ ਉਰਫ਼ ਸਾਜਨ ਪੁੱਤਰ ਜੋਗਿੰਦਰ ਸਿੰਘ ਵਾਸੀ ਪਿੰਡ ਨਿਊ ਹਮੀਦਪੁਰ ਕਾਲੋਨੀ, ਅੰਮਿ੍ਤਸਰ ਦੇ ...

ਪੂਰੀ ਖ਼ਬਰ »

ਗ਼ਾਜ਼ੀ ਗੁੱਲਾ ਰੋਡ ਵਪਾਰਕ ਐਲਾਨਿਆ, 100 ਅਦਾਰਿਆਂ ਨੂੰ ਜਾਰੀ ਹੋਣਗੇ ਨੋਟਿਸ

ਜਲੰਧਰ, 14 ਨਵੰਬਰ (ਸ਼ਿਵ ਸ਼ਰਮਾ)- ਗ਼ਾਜ਼ੀ ਗੁੱਲਾ ਰੋਡ ਰੈੱਡ ਪੈਟਲ ਵਾਲੇ ਹਿੱਸੇ ਨੂੰ ਵਪਾਰਕ ਸੜਕ ਐਲਾਨ ਦਿੱਤਾ ਗਿਆ ਹੈ ਤੇ ਇਸ ਪਾਸੇ ਦੀਆਂ ਦੁਕਾਨਾਂ ਨੂੰ ਰੈਗੂਲਰ ਕਰਨ ਲਈ ਨਿਗਮ ਵਲੋਂ 100 ਦੇ ਕਰੀਬ ਅਦਾਰਿਆਂ ਨੂੰ ਨੋਟਿਸ ਜਾਰੀ ਕੀਤੇ ਜਾ ਰਹੇ ਹਨ | ਗ਼ਾਜ਼ੀ ਗੁੱਲਾ ...

ਪੂਰੀ ਖ਼ਬਰ »

20 ਡਾਲਰ ਦੀ ਫ਼ੀਸ ਸਰਕਾਰ ਭਰੇ-ਕਾਲੀਆ

ਜਲੰਧਰ, 14 ਨਵੰਬਰ (ਸ਼ਿਵ)- ਸਾਬਕਾ ਕੈਬਨਿਟ ਮੰਤਰੀ ਮਨੋਰੰਜਨ ਕਾਲੀਆ ਨੇ ਆਪਣੇ ਜਾਰੀ ਬਿਆਨ ਵਿਚ ਕਿਹਾ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਸ. ਜੀ. ਪੀ. ਸੀ. ਨੂੰ ਕਿਹਾ ਹੈ ਕਿ ਉਹ ਕਰਤਾਰਪੁਰ ਸਾਹਿਬ ਜਾਣ ਲਈ ਦਿੱਤੀ ਜਾਣ ਵਾਲੀ 20 ਡਾਲਰ ਦੀ ਫ਼ੀਸ ਦੀ ਅਦਾਇਗੀ ...

ਪੂਰੀ ਖ਼ਬਰ »

ਨਹਿਰੂ ਯੂਵਾ ਕੇਂਦਰ ਜਲੰਧਰ ਨੇ ਕੇਂਦਰ ਦਾ ਸਥਾਪਨਾ ਦਿਵਸ ਮਨਾਇਆ

ਮਕਸੂਦਾਂ, 14 ਨਵੰਬਰ (ਲਖਵਿੰਦਰ ਪਾਠਕ)- ਨਹਿਰੂ ਯੁਵਾ ਕੇਂਦਰ ਸੰਗਠਨ ਯੁਵਾ ਮਾਮਲੇ ਅਤੇ ਖੇਡ ਮੰਤਰਾਲਾ (ਭਾਰਤ ਸਰਕਾਰ) ਅਤੇ ਜ਼ਿਲ੍ਹਾ ਯੂਥ ਕੋਆਰਡੀਨੇਟਰ ਨਿਤਯਾਨੰਦ ਯਾਦਵ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਨਹਿਰੂ ਯੁਵਾ ਕੇਂਦਰ ਦਾ ਸਥਾਪਨਾ ਦਿਵਸ ਮਨਾਇਆ ਗਿਆ | ਸੰਦੀਪ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਨਾਮ ਲੇਵਾ ਸੇਵਕ ਜਥੇ ਵਲੋਂ ਲੰਗਰਾਂ ਦੀ ਸੇਵਾ

ਜਲੰਧਰ, 14 ਨਵੰਬਰ (ਜਸਪਾਲ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਬੰਧ 'ਚ ਬਾਬਾ ਹਰਨੇਕ ਸਿੰਘ (ਲੰਗਰਾਂ ਦੇ ਸੇਵਾਦਾਰ) ਸੰਪਰਦਾਇ ਰਾੜਾ ਸਾਹਿਬ ਵਲੋਂ ਸ੍ਰੀ ਗੁਰੂ ਨਾਨਕ ਨਾਮ ਲੇਵਾ ਸੇਵਕ ਜਥਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੀ ਸੰਗਤ ਨੂੰ ...

ਪੂਰੀ ਖ਼ਬਰ »

ਹਫ਼ਤਾਵਾਰੀ ਸਮਾਗਮ 17 ਨੂੰ

ਜਲੰਧਰ, 14 ਨਵੰਬਰ (ਹਰਵਿੰਦਰ ਸਿੰਘ ਫੁੱਲ)- ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਚੌਕ ਰੈਣਕ ਬਾਜ਼ਾਰ ਜਲੰਧਰ ਦਾ ਹਫ਼ਤਾਵਾਰੀ ਸਮਾਗਮ (ਸੰਗਤੀ ਰੂਪ ਵਿਚ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਕਥਾ ਕੀਰਤਨ) 17 ਨਵੰਬਰ ਐਤਵਾਰ ਨੂੰ ਸਵੇਰੇ 7 ਵਜੇ ਤੋਂ 9:30 ਵਜੇ ਤੱਕ ਸੁਸਾਇਟੀ ...

ਪੂਰੀ ਖ਼ਬਰ »

ਚਾਣਕਿਆ ਇੰਟਰਨੈਸ਼ਨਲ ਸਕੂਲ 'ਚ ਬੱਚਿਆਂ ਦੇ ਅਥਲੈਟਿਕਸ ਮੁਕਾਬਲੇ ਕਰਵਾਏ

ਜਲੰਧਰ ਛਾਉਣੀ, 14 ਨਵੰਬਰ (ਪਵਨ ਖਰਬੰਦਾ)-ਚਾਣਕਿਆ ਇੰਟਰਨੈਸ਼ਨਲ ਸਕੂਲ ਦਕੋਹਾ-ਤੱਲ੍ਹਣ ਰੋਡ (ਪੂਰਨਪੁਰ) ਸੀ.ਬੀ.ਐਸ.ਸੀ. ਤੋਂ 12ਵੀਂ ਜਮਾਤ ਤੱਕ ਮਾਨਤਾ ਪ੍ਰਾਪਤ ਵਿਚ ਪ੍ਰੀ ਪ੍ਰਾਇਮਰੀ ਜਮਾਤ ਤੋਂ ਲੈ ਕੇ 5ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੀ ਅਥਲੈਟਿਕਸ ਮੀਟ ਦਾ ਆਯੋਜਨ ...

ਪੂਰੀ ਖ਼ਬਰ »

ਲਾਇਲਪੁਰ ਖ਼ਾਲਸਾ ਕਾਲਜ 'ਚ 550ਵਾਂ ਪ੍ਰਕਾਸ਼ ਪੁਰਬ ਮਨਾਇਆ

ਜਲੰਧਰ, 14 ਨਵੰਬਰ (ਰਣਜੀਤ ਸਿੰਘ ਸੋਢੀ)-ਲਾਇਲਪੁਰ ਖ਼ਾਲਸਾ ਕਾਲਜ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਉਤਸ਼ਾਹ ਨਾਲ ਮਨਾਇਆ ਗਿਆ | ਸਵੇਰੇ ਗੁਰਦੁਆਰਾ ਸਾਹਿਬ ਵਿਖੇ ਸਹਿਜ ਪਾਠ ਦੇ ਭੋਗ ਪਾਏ ਗਏ | ਉਪਰੰਤ ਕਾਲਜ ਦੇ ਮੈਦਾਨ ਵਿਚ ਸ੍ਰੀ ਗੁਰੂ ਗ੍ਰੰਥ ...

ਪੂਰੀ ਖ਼ਬਰ »

21ਵਾਂ ਉਲੰਪੀਅਨ ਮਹਿੰਦਰ ਮੁਣਸ਼ੀ ਜੂਨੀਅਰ ਹਾਕੀ ਟੂਰਨਾਮੈਂਟ ਸ਼ੁਰੂ

ਜਲੰਧਰ, 14 ਨਵੰਬਰ (ਖੇਡ ਪ੍ਰਤੀਨਿਧ)- 21ਵਾਂ ਉਲੰਪੀਅਨ ਮਹਿੰਦਰ ਮੁਨਸ਼ੀ ਜੂਨੀਅਰ ਹਾਕੀ ਟੂਰਨਾਮੈਂਟ ਪੀ.ਏ.ਪੀ. ਹਾਕੀ ਐਸਟਰੋਟਰਫ ਮੈਦਾਨ ਦੇ ਵਿਚ ਸ਼ੁਰੂ ਹੋਇਆ ਤੇ ਇਸ ਦਾ ਉਦਘਾਟਨ ਮੁੱਖ ਮਹਿਮਾਨ ਇਕਬਾਲਪ੍ਰੀਤ ਸਿੰਘ ਸਹੋਤਾ ਆਈ.ਪੀ.ਐੱਸ ( ਸਪੈਸ਼ਲ ਡੀ.ਜੀ.ਪੀ) ਆਰਮਡ ...

ਪੂਰੀ ਖ਼ਬਰ »

ਕੈਂਬਰਿਜ ਇੰਟਰਨੈਸ਼ਨਲ ਕੋ-ਐੱਡ ਦੇ ਵਿਦਿਆਰਥੀਆਂ ਨੇ 'ਗਾਥਾ-ਏ-ਵਸੁੰਧਰਾ' 'ਚ ਬਿਖੇਰੇ ਜਲਵੇ

ਜਲੰਧਰ, 14 ਨਵੰਬਰ (ਰਣਜੀਤ ਸਿੰਘ ਸੋਢੀ)- ਕੈਂਬਰਿਜ ਇੰਟਰਨੈਸ਼ਨਲ ਸਕੂਲ ਕੋ-ਐੱਡ ਦੇ ਸਾਲਾਨਾ ਸਮਾਗਮ ਦੌਰਾਨ ਵਿਦਿਆਰਥੀਆਂ ਨੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਦਿਆਂ 'ਗਾਥਾ-ਏ-ਵਸੁੰਦਰਾ' 'ਚ ਜਲਵੇ ਬਿਖ਼ੇਰੇ | ਇਸ ਸਮਾਗਮ 'ਚ ਮੁੱਖ ਮਹਿਮਾਨ ਵਜੋਂ ਕੈਬਨਿਟ ਮੰਤਰੀ ...

ਪੂਰੀ ਖ਼ਬਰ »

ਤੇਜ਼ ਰਫਤਾਰ ਕਾਰ ਨੇ ਐਕਟਿਵਾ ਸਵਾਰ ਲੜਕੀ ਨੂੰ ਕੀਤਾ ਜ਼ਖ਼ਮੀ

ਜਲੰਧਰ, 14 ਨਵੰਬਰ (ਸ਼ੈਲੀ)- ਵੀਰਵਾਰ ਰਾਤ 8 ਵਜੇ ਦੇ ਕਰੀਬ ਗੁਰੂ ਨਾਨਕ ਮਿਸ਼ਨ ਚੌਕ ਵਲੋਂ ਆ ਰਹੀ ਇਕ ਤੇਜ਼ ਰਫਤਾਰ ਕਾਰ ਨੇ ਪਹਿਲਾਂ ਇਕ ਕਾਰ ਨੂੰ ਸਾਈਡ ਮਾਰੀ ਅੱਗੇ ਜਾ ਕੇ ਇਕ ਆਟੋ ਨੂੰ ਟੱਕਰ ਮਾਰੀ ਤੇ ਫਿਰ ਟੀ.ਵੀ. ਸੈਂਟਰ ਦੇ ਸਾਹਮਣੇ ਐਕਟਿਵਾ 'ਤੇ ਜਾ ਰਹੀ ਲੜਕੀ ਨੂੰ ...

ਪੂਰੀ ਖ਼ਬਰ »

ਵੱਖ-ਵੱਖ ਮਾਮਲਿਆਂ 'ਚ ਦੋ ਗਿ੍ਫ਼ਤਾਰ

ਜਲੰਧਰ, 14 ਨਵੰਬਰ (ਸ਼ੈਲੀ)- ਥਾਣਾ - 3 ਦੀ ਪੁੁਲਿਸ ਨੇ ਵੱਖ-ਵੱਖ ਮਾਮਲਿਆਂ 'ਚ ਦੋ ਦੋਸ਼ੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਇਨ੍ਹਾਂ 'ਚੋਂ ਇਕ ਤੋਂ 20 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਹੋਈ ਹੈ ਤੇ ਦੂਜੇ ਮਾਮਲੇ 'ਚ ਗਿ੍ਫ਼ਤਾਰ ਕੀਤਾ ਇਕ ਕੇਸ 'ਚ ਭਗੌੜਾ ਹੈ | ਦੋਸ਼ੀਆਂ ਦੀ ...

ਪੂਰੀ ਖ਼ਬਰ »

ਨਸ਼ੀਲੀਆਂ ਦਵਾਈਆਂ ਦੇ ਮਾਮਲੇ 'ਚ ਤਿੰਨ ਨੂੰ 10-10 ਸਾਲ ਕੈਦ

ਜਲੰਧਰ, 14 ਨਵੰਬਰ (ਚੰਦੀਪ ਭੱਲਾ)-ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਕੰਵਲਜੀਤ ਸਿੰਘ ਬਾਜਵਾ ਦੀ ਅਦਾਲਤ ਨੇ ਨਸ਼ੀਲੀਆਂ ਦਵਾਈਆਂ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਬੋਧ ਰਾਜ ਪੁੱਤਰ ਜਸਪਾਲ ਸਿੰਘ ਵਾਲੀ ਚੋਮੋਂ, ਆਦਮਪੁਰ, ਸੰਜੀਵ ਕੌਸ਼ਲ ਪੁੱਤਰ ਵਿਨੋਦ ਕੌਸ਼ਲ ...

ਪੂਰੀ ਖ਼ਬਰ »

ਸੂਰੀਆ ਇਨਕਲੇਵ ਡਿਵੈੱਲਪਮੈਂਟ ਸੁਸਾਇਟੀ ਦੇ ਪ੍ਰਬੰਧਕਾਂ ਦੀ ਚੋਣ

ਚੁਗਿੱਟੀ/ਜੰਡੂਸਿੰਘਾ, 14 ਨਵੰਬਰ (ਨਰਿੰਦਰ ਲਾਗੂ)-ਸੂਰੀਆ ਇਨਕਲੇਵ ਡਿਵੈੱਲਪਮੈਂਟ ਸੁਸਾਇਟੀ ਦੇ ਪ੍ਰਬੰਧਕਾਂ ਦੀ ਚੋਣ ਕੀਤੀ ਗਈ | ਇਸ ਸਬੰਧੀ ਜਾਰੀ ਕੀਤੇ ਗਏ ਪ੍ਰੈੱਸ ਨੋਟ ਰਾਹੀਂ ਦੱਸਿਆ ਗਿਆ ਕਿ ਸੁਸਾਇਟੀ ਦਾ ਚੇਅਰਮੈਨ ਰਾਹੁਲ ਟੰਡਨ, ਪ੍ਰਧਾਨ ਮੁਕੇਸ਼ ਵਰਮਾ, ਜਨਰਲ ...

ਪੂਰੀ ਖ਼ਬਰ »

ਐਸ.ਵੀ.ਐਮ. ਸਕੂਲ ਸੋਫ਼ੀ ਪਿੰਡ 'ਚ ਬਾਲ ਦਿਵਸ ਮੌਕੇ ਖੇਡ ਮੁਕਾਬਲੇ ਕਰਵਾਏ

ਜਲੰਧਰ ਛਾਉਣੀ, 14 ਨਵੰਬਰ (ਪਵਨ ਖਰਬੰਦਾ)-ਐਸ.ਵੀ.ਐਮ. ਸੀਨੀਅਰ ਸੈਕੰਡਰੀ ਸਕੂਲ ਸੋਫ਼ੀ ਪਿੰਡ ਵਿਖੇ ਬਾਲ ਦਿਵਸ ਦੇ ਮੌਕੇ 'ਤੇ ਅੱਜ ਸਕੂਲ ਪ੍ਰਬੰਧਕਾਂ ਵਲੋਂ ਬੱਚਿਆਂ ਦੇ ਖੇਡ ਮੁਕਾਬਲੇ ਕਰਵਾਏ ਗਏ, ਜਿਸ ਦੌਰਾਨ ਵਿਦਿਆਰਥੀਆਂ ਤੇ ਅਧਿਆਪਕਾਂ ਦੇ ਆਪਸ 'ਚ ਵੱਖ-ਵੱਖ ਤਰ੍ਹਾਂ ...

ਪੂਰੀ ਖ਼ਬਰ »

ਸੌਦਾਗਰ ਸਿੰਘ ਔਜਲਾ ਬਣੇ ਕੋਆਪ੍ਰੇਟਿਵ ਸੁਸਾਇਟੀ ਦੇ ਪ੍ਰਧਾਨ

ਜਲੰਧਰ, 14 ਨਵੰਬਰ (ਜਸਪਾਲ ਸਿੰਘ)-ਔਜਲਾ ਢੱਕ ਕੋਆਪ੍ਰੇਟਿਵ ਸੁਸਾਇਟੀ ਦੀ ਪਿਛਲੇ ਦਿਨੀਂ ਹੋਈ ਚੋਣ 'ਚ 11-ਮੈਂਬਰੀ ਕਮੇਟੀ ਦੇ ਮੈਂਬਰਾਂ ਦੀ ਚੋਣ ਹੋਈ | ਚੋਣ ਉਪਰੰਤ ਦੋ ਧੜਿਆਂ 'ਚ ਵੰਡੇ ਮੈਂਬਰਾਂ 'ਚ ਸੁਖਪਾਲਵੀਰ ਸਿੰਘ ਰੂਬੀ ਪਿੰਡ ਮਸਾਣੀ ਦਾ ਧੜਾ ਮੋਹਰੀ ਰਿਹਾ, ਜਿਸ ...

ਪੂਰੀ ਖ਼ਬਰ »

ਪੰਜਾਬ ਸਟੇਟ ਹਾਕੀ ਚੈਂਪੀਅਨਸ਼ਿਪ 21 ਤੋਂ-ਨਿਤਿਨ ਕੋਹਲੀ

ਜਲੰਧਰ, 14 ਨਵੰਬਰ (ਖੇਡ ਪ੍ਰਤੀਨਿਧ) ਹਾਕੀ ਪੰਜਾਬ ਵਲੋਂ ਵੱਖ ਵੱਖ ਵਰਗਾਂ ਦੀਆਂ ਪੰਜਾਬ ਸਟੇਟ ਹਾਕੀ ਚੈਂਪੀਅਨਸ਼ਿਪ 21 ਤੋਂ 24 ਨਵੰਬਰ ਤੱਕ ਵੱਖ ਵੱਖ ਸ਼ਹਿਰਾਂ ਵਿਚ ਕਰਵਾਈਆਂ ਜਾਣਗੀਆਂ | ਇਹ ਸਬੰਧੀ ਐਲਾਨ ਹਾਕੀ ਪੰਜਾਬ ਦੇ ਪ੍ਰਧਾਨ ਨਿਤਿਨ ਕੋਹਲੀ ਨੇ ਹਾਕੀ ਪੰਜਾਬ ਦੀ ...

ਪੂਰੀ ਖ਼ਬਰ »

15 ਸਾਲ ਬਾਅਦ ਮਹਾਂਲਕਸ਼ਮੀ ਮੋੜ ਨੂੰ ਜਾਂਦੀ ਸੜਕ ਬਣੀ

ਜਲੰਧਰ, 14 ਨਵੰਬਰ (ਸ਼ਿਵ)- ਵਾਰਡ ਨੰਬਰ 68 ਦੇ ਕੌਾਸਲਰ ਬੰਟੀ ਨੀਲਕੰਠ ਨੇ ਮਹਾਂਲਕਸ਼ਮੀ ਮੋੜ ਤੋਂ ਸਬਜ਼ੀ ਮੰਡੀ ਚੌਕ ਤੱਕ ਜਾਂਦੀ ਸੜਕ ਦਾ ਹਿੱਸਾ ਬਣਵਾ ਦਿੱਤਾ ਹੈ |ਬੰਟੀ ਨੀਲਕੰਠ ਦਾ ਕਹਿਣਾ ਸੀ ਕਿ 15 ਸਾਲ ਤੋਂ ਇਹ ਸੜਕ ਨਾ ਬਣਨ ਕਰਕੇ ਇਲਾਕਾ ਵਾਸੀ ਕਾਫ਼ੀ ਪੇ੍ਰਸ਼ਾਨ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਚੋਹਕਾਂ ਕਲਾਂ ਵਿਖੇ ਮਨਾਇਆ ਬਾਲ ਦਿਵਸ

ਚੁਗਿੱਟੀ/ਜੰਡੂਸਿੰਘਾ, 14 ਨਵੰਬਰ (ਨਰਿੰਦਰ ਲਾਗੂ)-ਵੀਰਵਾਰ ਨੂੰ ਸਰਕਾਰੀ ਪ੍ਰਾਇਮਰੀ ਸਕੂਲ ਚੋਹਕਾਂ ਕਲਾਂ ਵਿਖੇ ਬਾਲ ਦਿਵਸ ਤੇ ਪ੍ਰੀ ਪ੍ਰਾਇਮਰੀ ਕਲਾਸਾਂ ਦੀ ਆਰੰਭਤਾ ਦਾ ਸਾਲਾਨਾ ਸਮਾਗਮ ਕਰਵਾਇਆ ਗਿਆ | ਇਸ ਮੌਕੇ ਮੁੱਖ ਅਧਿਆਪਕਾ ਰੁਪਿੰਦਰ ਕੌਰ, ਐੱਸ.ਐੱਮ.ਸੀ. ਦੇ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਮੌਤ ਹੋਣ 'ਤੇ ਮਾਮਲਾ ਦਰਜ

ਜਮਸ਼ੇਰ ਖਾਸ, 14 ਨਵੰਬਰ (ਜਸਬੀਰ ਸਿੰਘ ਸੰਧੂ)-ਥਾਣਾ ਸਦਰ ਜਲੰਧਰ ਵਲੋਂ ਮਿ੍ਤਕ ਰਤਨ ਸਿੰਘ ਸੇਵਾਮੁਕਤ ਸੈਨਾ ਦੀ ਐਕਸੀਡੈਂਟ ਵਿਚ ਹੋਈ ਮੌਤ ਸਬੰਧੀ ਪਰਚਾ ਦਰਜ ਕਰਨ ਦੀ ਸੂਚਨਾ ਪ੍ਰਾਪਤ ਹੋਈ ਹੈ | ਥਾਣਾ ਸਦਰ ਪੁਲਿਸ ਅਨੁਸਾਰ ਸਰਬਜੀਤ ਸਿੰਘ ਪੁੱਤਰ ਰਤਨ ਸਿੰਘ ਵਾਸੀ ...

ਪੂਰੀ ਖ਼ਬਰ »

ਬੰਦ ਨਹੀਂ ਹੋਇਆ ਵਰਕਸ਼ਾਪ ਚੌਕ ਨੂੰ ਛੋਟਾ ਕਰਨ ਦਾ ਕੰਮ

ਜਲੰਧਰ, 14 ਨਵੰਬਰ (ਸ਼ਿਵ)- ਸਮਾਰਟ ਸਿਟੀ ਦੇ ਫ਼ੰਡ ਨਾਲ ਚੌਕਾਂ ਨੂੰ ਕੀਤੇ ਜਾ ਰਹੇ ਸੁੰਦਰੀਕਰਨ ਦੇ ਕੰਮ ਤੋਂ ਵਿਧਾਇਕਾਂ ਨੇ ਖੁੱਲ ਕੇ ਨਾਰਾਜ਼ਗੀ ਜ਼ਾਹਿਰ ਕੀਤੀ ਹੈ ਪਰ ਅਜੇ ਅਮਲ ਨਹੀਂ ਹੋਇਆ ਹੈ ਕਿਉਂਕਿ ਗਰੀਨ ਬੈਲਟ ਦਾ ਹਿੱਸਾ ਪਿੱਛੇ ਨੂੰ ਵਧਾਉਣ ਦੀ ਜਗ੍ਹਾ ਚੌਕ ...

ਪੂਰੀ ਖ਼ਬਰ »

ਪੂਰਨਪੁਰ ਤੋਂ ਤੱਲ੍ਹਣ ਜਾਂਦੀ ਸੜਕ ਦੀ ਹਾਲਤ ਤਰਸਯੋਗ

ਜਲੰਧਰ ਛਾਉਣੀ, 14 ਨਵੰਬਰ (ਪਵਨ ਖਰਬੰਦਾ)- ਹਲਕਾ ਆਦਮਪੁਰ ਦੇ ਅਧੀਨ ਆਉਂਦੇ ਪੂਰਨਪੁਰ ਰੇਲਵੇ ਫਾਟਕ ਤੋਂ ਹੁੰਦੇ ਹੋਏ ਤੱਲ੍ਹਣ ਅਤੇ ਹੋਰ ਪਿੰਡਾਂ ਵੱਲ ਨੂੰ ਜਾਣ ਵਾਲੀ ਮੁੱਖ ਸੜਕ ਦੀ ਹਾਲਤ ਬਹੁਤ ਹੀ ਤਰਸਯੋਗ ਹਾਲਤ 'ਚ ਹੈ ਤੇ ਥਾਂ-ਥਾਂ ਤੋਂ ਟੁੱਟੀ ਹੋਣ ਕਾਰਨ ਇਸ ਸੜਕ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਿਕਾਸ ਕਾਰਜ ਕਰਵਾਉਣ 'ਚ ਫ਼ੇਲ੍ਹ ਹੋਈ-ਟੀਨੂੰ

ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਹਲਕਾ ਆਦਮਪੁਰ ਦੇ ਵਿਧਾਇਕ ਪਵਨ ਕੁਮਾਰ ਟੀਨੂੰ ਨੇ ਕਿਹਾ ਕਿ ਇਸ ਸੜਕ ਦੀ ਉਸਾਰੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਉਨ੍ਹਾਂ ਦੇ ਪਹਿਲੇ ਕਾਰਜਕਾਲ ਦੌਰਾਨ ਕਰਵਾਈ ਗਈ ਸੀ, ਪ੍ਰੰਤੂ ਕਾਂਗਰਸ ਸਰਕਾਰ ਆਉਣ ਉਪਰੰਤ ਇਸ ...

ਪੂਰੀ ਖ਼ਬਰ »

ਪੂਰਨਪੁਰ ਤੋਂ ਤੱਲ੍ਹਣ ਜਾਂਦੀ ਸੜਕ ਦੀ ਹਾਲਤ ਤਰਸਯੋਗ

ਜਲੰਧਰ ਛਾਉਣੀ, 14 ਨਵੰਬਰ (ਪਵਨ ਖਰਬੰਦਾ)- ਹਲਕਾ ਆਦਮਪੁਰ ਦੇ ਅਧੀਨ ਆਉਂਦੇ ਪੂਰਨਪੁਰ ਰੇਲਵੇ ਫਾਟਕ ਤੋਂ ਹੁੰਦੇ ਹੋਏ ਤੱਲ੍ਹਣ ਅਤੇ ਹੋਰ ਪਿੰਡਾਂ ਵੱਲ ਨੂੰ ਜਾਣ ਵਾਲੀ ਮੁੱਖ ਸੜਕ ਦੀ ਹਾਲਤ ਬਹੁਤ ਹੀ ਤਰਸਯੋਗ ਹਾਲਤ 'ਚ ਹੈ ਤੇ ਥਾਂ-ਥਾਂ ਤੋਂ ਟੁੱਟੀ ਹੋਣ ਕਾਰਨ ਇਸ ਸੜਕ ...

ਪੂਰੀ ਖ਼ਬਰ »

ਬੰਦ ਨਹੀਂ ਹੋਇਆ ਵਰਕਸ਼ਾਪ ਚੌਕ ਨੂੰ ਛੋਟਾ ਕਰਨ ਦਾ ਕੰਮ

ਜਲੰਧਰ, 14 ਨਵੰਬਰ (ਸ਼ਿਵ)- ਸਮਾਰਟ ਸਿਟੀ ਦੇ ਫ਼ੰਡ ਨਾਲ ਚੌਕਾਂ ਨੂੰ ਕੀਤੇ ਜਾ ਰਹੇ ਸੁੰਦਰੀਕਰਨ ਦੇ ਕੰਮ ਤੋਂ ਵਿਧਾਇਕਾਂ ਨੇ ਖੁੱਲ ਕੇ ਨਾਰਾਜ਼ਗੀ ਜ਼ਾਹਿਰ ਕੀਤੀ ਹੈ ਪਰ ਅਜੇ ਅਮਲ ਨਹੀਂ ਹੋਇਆ ਹੈ ਕਿਉਂਕਿ ਗਰੀਨ ਬੈਲਟ ਦਾ ਹਿੱਸਾ ਪਿੱਛੇ ਨੂੰ ਵਧਾਉਣ ਦੀ ਜਗ੍ਹਾ ਚੌਕ ...

ਪੂਰੀ ਖ਼ਬਰ »

Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX