ਤਾਜਾ ਖ਼ਬਰਾਂ


ਕਬੱਡੀ ਕੱਪ : ਦੂਜੇ ਸੈਮੀ ਫਾਈਨਲ 'ਚ ਭਾਰਤ ਨੇ ਯੂ. ਐੱਸ. ਏ. ਨੂੰ ਹਰਾ ਕੇ ਫਾਈਨਲ 'ਚ ਬਣਾਈ ਥਾਂ
. . .  6 minutes ago
ਔਰਤਾਂ ਪ੍ਰਤੀ ਵਧਦੇ ਅਪਰਾਧਾਂ ਦੇ ਮੱਦੇਨਜ਼ਰ ਆਪਣਾ ਜਨਮ ਦਿਨ ਨਹੀਂ ਮਨਾਉਣਗੇ ਸੋਨੀਆ ਗਾਂਧੀ
. . .  12 minutes ago
ਨਵੀਂ ਦਿੱਲੀ, 8 ਦਸੰਬਰ- ਦੇਸ਼ ਭਰ 'ਚ ਔਰਤਾਂ ਪ੍ਰਤੀ ਵਧਦੇ ਅਪਰਾਧਾਂ ਦੇ ਮੱਦੇਨਜ਼ਰ ਕਾਂਗਰਸ ਦੇ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ...
ਵਿਅਕਤੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  21 minutes ago
ਗੁਰੂਹਰਸਹਾਏ, 8 ਦਸੰਬਰ (ਹਰਚਰਨ ਸਿੰਘ ਸੰਧੂ)- ਪਿੰਡ ਕੜਮਾ ਦੇ ਇੱਕ ਵਿਅਕਤੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕੀਤੇ ਜਾਣ ਖ਼ਬਰ ਪ੍ਰਾਪਤ ਹੋਈ ਹੈ। ਮ੍ਰਿਤਕ ਦੀ ਪਹਿਚਾਣ 40 ਸਾਲਾ ਰਿੰਕੂ...
ਦਿੱਲੀ : ਅੱਗ ਲੱਗਣ ਵਾਲੀ ਇਮਾਰਤ 'ਚ ਇੱਕ ਵੀ ਫਾਇਰ ਸੇਫ਼ਟੀ ਉਪਕਰਨ ਨਹੀਂ ਸੀ
. . .  47 minutes ago
ਨਵੀਂ ਦਿੱਲੀ, 8 ਦਸੰਬਰ- ਦਿੱਲੀ ਫਾਇਰ ਸਰਵਿਸ (ਡੀ. ਐੱਫ. ਐੱਸ.) ਦੇ ਚੀਫ਼ ਫਾਇਰ ਅਫ਼ਸਰ ਅਤੁਲ ਗਰਗ ਨੇ ਅਨਾਜ ਮੰਡੀ ਇਲਾਕੇ 'ਚ ਅੱਜ ਸਵੇਰੇ ਵਾਪਰੀ ਅੱਗ ਲੱਗਣ ਦੀ ਘਟਨਾ 'ਤੇ ਕਿਹਾ ਕਿ...
ਦਿੱਲੀ ਅਗਨੀਕਾਂਡ 'ਚ ਮਾਰੇ ਗਏ ਬਿਹਾਰ ਦੇ ਲੋਕਾਂ ਦੇ ਪਰਿਵਾਰਾਂ ਲਈ ਨਿਤਿਸ਼ ਵਲੋਂ ਮੁਆਵਜ਼ੇ ਦਾ ਐਲਾਨ
. . .  about 1 hour ago
ਪਟਨਾ, 8 ਦਸੰਬਰ- ਰਾਜਧਾਨੀ ਦਿੱਲੀ 'ਚ ਇੱਕ ਫੈਕਟਰੀ 'ਚ ਲੱਗੀ ਅੱਗ ਕਾਰਨ ਮਾਰੇ ਗਏ ਬਿਹਾਰ ਦੇ ਲੋਕਾਂ ਦੇ ਪਰਿਵਾਰਾਂ ਲਈ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਮੁਆਵਜ਼ੇ ਦਾ ਐਲਾਨ...
ਦਿੱਲੀ ਅਗਨੀਕਾਂਡ ਦੀ ਜਾਂਚ ਹੋਣੀ ਚਾਹੀਦੀ ਹੈ- ਗੌਤਮ ਗੰਭੀਰ
. . .  about 1 hour ago
ਨਵੀਂ ਦਿੱਲੀ, 8 ਦਸੰਬਰ- ਭਾਜਪਾ ਦੇ ਸੰਸਦ ਮੈਂਬਰ ਗੌਤਮ ਗੰਭੀਰ ਨੇ ਦਿੱਲੀ ਅਗਨੀਕਾਂਡ 'ਤੇ ਕਿਹਾ ਹੈ ਕਿ ਮੈਂ ਇਸ 'ਤੇ ਰਾਜਨੀਤੀ ਨਹੀਂ ਕਰਨਾ ਚਾਹੁੰਦਾ ਹਾਂ। ਉਨ੍ਹਾਂ ਕਿਹਾ ਕਿ...
ਕਬੱਡੀ ਕੱਪ : ਪਹਿਲੇ ਸੈਮੀ ਫਾਈਨਲ ਮੁਕਾਬਲੇ 'ਚ ਕੈਨੇਡਾ ਨੇ ਇੰਗਲੈਂਡ ਨੂੰ ਹਰਾ ਕੇ ਫਾਈਨਲ 'ਚ ਕੀਤਾ ਪ੍ਰਵੇਸ਼
. . .  about 1 hour ago
ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਬੱਡੀ ਕੱਪ ਦੇ ਸੈਮੀ ਫਾਈਨਲ ਮੁਕਾਬਲੇ ਸ਼ੁਰੂ
. . .  about 1 hour ago
ਸ੍ਰੀ ਅਨੰਦਪੁਰ ਸਾਹਿਬ, 8 ਦਸੰਬਰ (ਨਿੱਕੂਵਾਲ, ਕਰਨੈਲ ਸਿੰਘ)- ਖ਼ਾਲਸਾ ਪੰਥ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਦੇ ਇਤਿਹਾਸਕ ਚਰਨ ਗੰਗਾ ਸਟੇਡੀਅਮ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ...
ਨਾਭਾ 'ਚ ਪੁਲਿਸ ਨੇ ਬਰਾਮਦ ਕੀਤੇ ਸਹਿਕਾਰੀ ਬੈਂਕ 'ਚ ਲਾਏ ਪੋਸਤ ਦੇ ਬੂਟੇ
. . .  about 2 hours ago
ਨਾਭਾ, 8 ਦਸੰਬਰ (ਕਰਮਜੀਤ ਸਿੰਘ)- ਕੈਪਟਨ ਸਰਕਾਰ ਨੇ ਨਸ਼ਿਆਂ ਵਿਰੁੱਧ ਸਖ਼ਤ ਮੁਹਿੰਮ ਵਿੱਢੀ ਹੋਈ ਹੈ ਪਰ ਇਸ ਸਭ ਤੋਂ ਬੇਖ਼ੌਫ਼ ਕਰਮਚਾਰੀ ਪੰਜਾਬ ਸਰਕਾਰ ਦੇ ਅਦਾਰਿਆਂ 'ਚ...
ਦਿੱਲੀ ਅਗਨੀਕਾਂਡ ਦੇ ਪੀੜਤਾਂ ਲਈ ਪੀ. ਐੱਮ. ਓ. ਵਲੋਂ ਮੁਆਵਜ਼ੇ ਦਾ ਐਲਾਨ
. . .  about 2 hours ago
ਨਵੀਂ ਦਿੱਲੀ, 8 ਦਸੰਬਰ- ਪ੍ਰਧਾਨ ਮੰਤਰੀ ਦਫ਼ਤਰ (ਪੀ. ਐੱਮ. ਓ.) ਵਲੋਂ ਦਿੱਲੀ ਅਗਨੀਕਾਂਡ ਦੇ ਮ੍ਰਿਤਕਾਂ ਦੇ ਪਰਿਵਾਰਾਂ ਅਤੇ ਜ਼ਖ਼ਮੀਆਂ ਲਈ ਮੁਆਵਜ਼ੇ ਦਾ ਐਲਾਨ ਕੀਤਾ ਗਿਆ ਹੈ। ਪੀ. ਐੱਮ. ਓ. ਵਲੋਂ ਜਾਰੀ ਬਿਆਨ...
ਅੱਗ ਹਾਦਸੇ 'ਚ ਜ਼ਖ਼ਮੀ ਹੋਏ ਲੋਕਾਂ ਦਾ ਹਾਲ ਜਾਣਨ ਲਈ ਹਸਪਤਾਲ 'ਚ ਪਹੁੰਚੇ ਕੇਜਰੀਵਾਲ
. . .  about 2 hours ago
ਨਵੀਂ ਦਿੱਲੀ, 8 ਦਸੰਬਰ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਨਾਜ ਮੰਡੀ ਇਲਾਕੇ 'ਚ ਫੈਕਟਰੀ 'ਚ ਅੱਗ ਲੱਗਣ ਕਾਰਨ ਜ਼ਖ਼ਮੀ ਹੋਏ ਲੋਕਾਂ ਦਾ ਹਾਲ ਜਾਣਨ ਲਈ ਲੋਕ ਨਾਇਕ ਹਸਪਤਾਲ...
ਅਕਾਲੀ ਆਗੂਆਂ ਨੇ ਗੁ. ਹਾਜੀਰਤਨ ਸਾਹਿਬ ਵਿਖੇ ਅਰਦਾਸ ਕਰਕੇ ਮਨਾਇਆ ਸ. ਪ੍ਰਕਾਸ਼ ਸਿੰਘ ਬਾਦਲ ਦਾ ਜਨਮ ਦਿਨ
. . .  about 3 hours ago
ਬਠਿੰਡਾ, 8 ਦਸੰਬਰ (ਨਾਇਬ ਸਿੱਧੂ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਸਰਪ੍ਰਸਤ ਸ. ਪ੍ਰਕਾਸ਼ ਸਿੰਘ ਬਾਦਲ ਦਾ ਅੱਜ 93ਵਾਂ ਜਨਮ ਦਿਨ ਪਾਰਟੀ ਦੀ ਬਠਿੰਡਾ ਲੀਡਰਸ਼ਿਪ ਵਲੋਂ ਗੁਰਦੁਆਰਾ ਸਾਹਿਬ ਹਾਜੀਰਤਨ...
ਦਿੱਲੀ ਅੱਗ ਹਾਦਸਾ : ਕੇਜਰੀਵਾਲ ਵਲੋਂ ਮੈਜਿਸਟ੍ਰੇਟ ਜਾਂਚ ਦੇ ਨਿਰਦੇਸ਼, ਮ੍ਰਿਤਕਾਂ ਦੇ ਪਰਿਵਾਰਾਂ ਲਈ ਮੁਆਵਜ਼ੇ ਦਾ ਐਲਾਨ
. . .  about 3 hours ago
ਨਵੀਂ ਦਿੱਲੀ, 8 ਦਸੰਬਰ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਨੇ ਅਨਾਜ ਮੰਡੀ 'ਚ ਫੈਕਟਰੀ 'ਚ ਅੱਗ ਲੱਗਣ ਵਾਲੀ ਥਾਂ ਦਾ ਦੌਰਾ ਕੀਤਾ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ...
ਦਿੱਲੀ ਅਗਨੀਕਾਂਡ 'ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਲਈ ਭਾਜਪਾ ਵਲੋਂ ਮੁਆਵਜ਼ੇ ਦਾ ਐਲਾਨ
. . .  about 3 hours ago
ਨਵੀਂ ਦਿੱਲੀ, 8 ਦਸੰਬਰ- ਉੱਤਰੀ-ਪੂਰਬੀ ਦਿੱਲੀ ਤੋਂ ਭਾਜਪਾ ਦੇ ਸੰਸਦ ਮੈਂਬਰ ਮਨੋਜ ਤਿਵਾੜੀ ਨੇ ਅਨਾਜ ਮੰਡੀ 'ਚ ਅੱਗ ਲੱਗਣ ਵਾਲੀ ਥਾਂ ਦਾ ਦੌਰਾ ਕੀਤਾ। ਇਸ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ...
ਦਿੱਲੀ ਅਗਨੀਕਾਂਡ : ਦਮ ਘੁੱਟਣ ਕਾਰਨ ਹੋਈ ਵਧੇਰੇ ਲੋਕਾਂ ਦੀ ਮੌਤ
. . .  about 4 hours ago
ਨਵੀਂ ਦਿੱਲੀ, 8 ਦਸੰਬਰ- ਰਾਜਧਾਨੀ ਦਿੱਲੀ ਦੀ ਅਨਾਜ ਮੰਡੀ 'ਚ ਫੈਕਟਰੀ 'ਚ ਲੱਗੀ ਅੱਗ ਕਾਰਨ ਜ਼ਖ਼ਮੀ ਹੋਏ ਕਈ ਲੋਕਾਂ ਨੂੰ ਲੋਕ ਨਾਇਕ ਹਸਪਤਾਲ 'ਚ ਦਾਖ਼ਲ ਕਰਾਇਆ ਗਿਆ ਹੈ। ਇਸ ਸੰਬੰਧੀ...
ਦਿੱਲੀ 'ਚ ਹਾਦਸੇ ਵਾਲੀ ਥਾਂ 'ਤੇ ਪਹੁੰਚੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ
. . .  about 4 hours ago
ਦਿੱਲੀ ਅਗਨੀਕਾਂਡ 'ਤੇ ਰਾਹੁਲ ਗਾਂਧੀ ਨੇ ਜਤਾਇਆ ਦੁੱਖ
. . .  about 4 hours ago
ਦਿੱਲੀ ਅਗਨੀਕਾਂਡ 'ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਦੁੱਖ ਦਾ ਪ੍ਰਗਟਾਵਾ
. . .  about 4 hours ago
ਦਿੱਲੀ ਅਗਨੀਕਾਂਡ : ਹਾਦਸੇ ਵਾਲੇ ਥਾਂ 'ਤੇ ਪਹੁੰਚੀ ਐੱਨ. ਡੀ. ਆਰ. ਐੱਫ
. . .  1 minute ago
ਦਿੱਲੀ ਅਗਨੀਕਾਂਡ 'ਚ ਮੌਤਾਂ ਦਾ ਅੰਕੜਾ ਵੱਧ ਕੇ ਹੋਇਆ 43
. . .  about 5 hours ago
ਦਿੱਲੀ ਅਗਨੀਕਾਂਡ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਤਾਇਆ ਦੁੱਖ
. . .  about 5 hours ago
ਦਿੱਲੀ ਅਗਨੀਕਾਂਡ 'ਚ ਹੁਣ ਤੱਕ 35 ਲੋਕਾਂ ਦੀ ਮੌਤ
. . .  about 6 hours ago
ਦਿੱਲੀ: ਝਾਂਸੀ ਰੋਡ 'ਤੇ 4 ਮੰਜ਼ਿਲਾਂ ਇਮਾਰਤ ਨੂੰ ਅੱਗ ਲੱਗਣ ਕਾਰਨ 32 ਲੋਕਾਂ ਦੀ ਮੌਤ
. . .  about 6 hours ago
ਚੀਨ 'ਚ ਟਰੱਕ ਪਲਟਣ ਕਾਰਨ ਸੱਤ ਲੋਕਾਂ ਦੀ 7 ਮੌਤ, ਦੋ ਜ਼ਖਮੀ
. . .  about 6 hours ago
ਦਿੱਲੀ : ਰਾਣੀ ਝਾਂਸੀ ਰੋਡ 'ਤੇ ਅਨਾਜ ਮੰਡੀ ਦੇ ਇਕ ਘਰ 'ਚ ਲੱਗੀ ਭਿਆਨਕ ਅੱਗ
. . .  about 6 hours ago
ਅੱਜ ਹੋਵੇਗਾ ਉਨਾਓ ਦੀ 'ਬਹਾਦਰ ਧੀ' ਦਾ ਅੰਤਿਮ ਸਸਕਾਰ
. . .  about 7 hours ago
ਅੱਜ ਦਾ ਵਿਚਾਰ
. . .  about 7 hours ago
ਨਵੀਂ ਦਿੱਲੀ : ਲਾਹੌਰ 'ਚ ਧਮਾਕਾ ਇਕ ਦੀ ਮੌਤ , ਕਈ ਜ਼ਖ਼ਮੀ
. . .  1 day ago
ਨਵੀਂ ਦਿੱਲੀ : ਉਨਾਓ ਪੁੱਜੀ ਜਬਰ ਜਨਾਹ ਪੀੜਤਾ ਦੀ ਮ੍ਰਿਤਕ ਦੇਹ
. . .  1 day ago
ਪਾਵਰ ਕਾਮ ਦੇ ਲਾਈਨਮੈਨ ਦੀ ਕਰੰਟ ਲੱਗਣ ਕਾਰਨ ਮੌਤ
. . .  1 day ago
ਘਿਣਾਉਣੇ ਅਪਰਾਧਾਂ ਲਈ ਬਦਲਿਆ ਜਾਵੇ ਕਾਨੂੰਨ - ਹੈਦਰਾਬਾਦ ਸਮੂਹਿਕ ਜਬਰ ਜਨਾਹ ਪੀੜਤ ਦੀ ਭੈਣ
. . .  1 day ago
ਇਨਸਾਫ਼ ਬਦਲਾ ਬਣ ਜਾਵੇ ਤਾਂ ਆਪਣਾ ਚਰਿੱਤਰ ਗੁਆ ਦਿੰਦਾ ਹੈ- ਚੀਫ਼ ਜਸਟਿਸ
. . .  1 day ago
ਦਿੱਲੀ 'ਚ ਜਬਰ ਜਨਾਹ ਦੀਆਂ ਵਾਰਦਾਤਾਂ ਖਿਲਾਫ ਲੋਕਾਂ ਦਾ ਜੋਰਦਾਰ ਪ੍ਰਦਰਸ਼ਨ, ਪੁਲਿਸ ਨੇ ਮਾਰੀਆਂ ਪਾਣੀ ਦੀਆਂ ਬੁਛਾੜਾਂ
. . .  1 day ago
ਉਨਾਓ ਪੀੜਤਾ ਦੇ ਪਰਿਵਾਰ ਨੂੰ 25 ਲੱਖ ਰੁਪਏ ਦੇ ਮੁਆਵਜ਼ੇ ਦਾ ਐਲਾਨ
. . .  1 day ago
ਸੌਰਵ ਖੁੱਲਰ ਜ਼ਿਲ੍ਹਾ ਯੂਥ ਕਾਂਗਰਸ ਕਪੂਰਥਲਾ ਦੇ ਬਣੇ ਪ੍ਰਧਾਨ
. . .  1 day ago
ਲੁੱਟ ਖੋਹ ਦਾ ਸ਼ਿਕਾਰ ਹੋਈ ਸਕੂਲ ਮੁਖੀ ਦੀ ਹੋਈ ਮੌਤ
. . .  1 day ago
ਗੁਰਸੇਵਕ ਸਿੰਘ ਗੈਵੀ ਲੋਪੋਕੇ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਉਪ ਪ੍ਰਧਾਨ ਬਣੇ
. . .  1 day ago
ਤਰਨਤਾਰਨ : ਯੂਥ ਕਾਂਗਰਸ ਦੀਆਂ ਚੋਣਾਂ 'ਚ ਯੋਧਵੀਰ ਸਿੰਘ ਬਣੇ ਜ਼ਿਲ੍ਹੇ ਦੇ ਵਾਈਸ ਪ੍ਰਧਾਨ
. . .  1 day ago
ਹਲਕਾ ਭੁਲੱਥ ਤੋਂ ਯੂਥ ਕਾਂਗਰਸ ਦੀ ਚੋਣ 'ਚ ਐਡਵੋਕੇਟ ਘੁੰਮਣ 35 ਵੋਟਾਂ ਨਾਲ ਜਿੱਤੇ
. . .  1 day ago
ਯੂਥ ਕਾਂਗਰਸ ਚੋਣਾਂ : ਤੋਸ਼ਿਤ ਮਹਾਜਨ ਬਣੇ ਜ਼ਿਲ੍ਹਾ ਪਠਾਨਕੋਟ ਦੇ ਯੂਥ ਵਿੰਗ ਜ਼ਿਲ੍ਹਾ ਪ੍ਰਧਾਨ
. . .  1 day ago
ਅੱਪਰਬਾਰੀ ਦੁਆਬ ਨਹਿਰ 'ਚੋਂ ਮਿਲੀ ਸਾੜੇ ਗਏ ਡਰੋਨ ਦੀ ਮੋਟਰ
. . .  1 day ago
ਬਲਵੀਰ ਸਿੰਘ ਢਿੱਲੋਂ ਨੇ ਯੂਥ ਕਾਂਗਰਸ ਪ੍ਰਧਾਨ ਹਲਕਾ ਗੜ੍ਹਸ਼ੰਕਰ ਦੀ ਚੋਣ ਜਿੱਤੀ
. . .  1 day ago
ਯੂਥ ਕਾਂਗਰਸ ਦੀਆਂ ਚੋਣਾਂ 'ਚ ਸੰਗਰੂਰ ਜ਼ਿਲ੍ਹੇ 'ਚ ਬਾਜਵਾ ਅਤੇ ਹਲਕੇ 'ਚ ਕਾਂਗੜਾ ਪਰਿਵਾਰ ਪਿਆ ਭਾਰੂ
. . .  about 1 hour ago
ਯੂਥ ਕਾਂਗਰਸ ਚੋਣਾਂ : ਗੁਰੂਹਰਸਹਾਏ ਤੋਂ ਤੀਜੀ ਵਾਰ ਹਲਕਾ ਪ੍ਰਧਾਨ ਬਣੇ ਵਿੱਕੀ ਸਿੱਧੂ
. . .  about 1 hour ago
ਬੰਦੂਕ ਦੀ ਨੋਕ 'ਤੇ ਬੈਂਕ 'ਚੋਂ ਲੱਖਾਂ ਦੀ ਨਕਦੀ ਲੁੱਟ ਕੇ ਫ਼ਰਾਰ ਹੋਏ ਲੁਟੇਰੇ
. . .  about 1 hour ago
ਬਲਜੀਤ ਸਿੰਘ ਪਾਹੜਾ ਬਣੇ ਗੁਰਦਾਸਪੁਰ ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ
. . .  about 1 hour ago
ਅਮਿਤ ਤਿਵਾੜੀ ਖੰਨਾ ਜ਼ਿਲ੍ਹਾ ਅਤੇ ਅੰਕਿਤ ਸ਼ਰਮਾ ਖੰਨਾ ਵਿਧਾਨ ਸਭਾ ਯੂਥ ਕਾਂਗਰਸ ਦੇ ਪ੍ਰਧਾਨ ਬਣੇ
. . .  10 minutes ago
ਫ਼ਰੀਦਕੋਟ ਵਿਖੇ ਜਿਨਸੀ ਸ਼ੋਸ਼ਣ ਦੀ ਪੀੜਤ ਮਹਿਲਾ ਡਾਕਟਰ 'ਤੇ ਪੁਲਿਸ ਨੇ ਵਰ੍ਹਾਈਆਂ ਡਾਂਗਾਂ, ਜ਼ਖ਼ਮੀ
. . .  37 minutes ago
ਵਧੀਆਂ ਕੀਮਤਾਂ ਨੂੰ ਲੈ ਕੇ 'ਆਪ' ਵਲੋਂ ਗਲਾਂ 'ਚ ਪਿਆਜ਼ਾਂ ਦੇ ਹਾਰ ਪਾ ਕੇ ਪ੍ਰਦਰਸ਼ਨ
. . .  43 minutes ago
ਗੰਭੀਰ ਰੂਪ 'ਚ ਸੜਨ ਕਾਰਨ ਹੋਈ ਉਨਾਓ ਜਬਰ ਜਨਾਹ ਪੀੜਤਾ ਦੀ ਮੌਤ- ਸਫਦਰਜੰਗ ਹਸਪਤਾਲ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 30 ਕੱਤਕ ਸੰਮਤ 551
ਿਵਚਾਰ ਪ੍ਰਵਾਹ: ਨੈਤਿਕਤਾ ਸਾਡੇ ਸਾਰਿਆਂ ਲਈ ਸਰਵੋਤਮ ਅਹਿਮੀਅਤ ਰੱਖਦੀ ਹੈ। -ਚਾਰਲਜ਼ ਡਿਕਨਜ਼

ਸ੍ਰੀ ਮੁਕਤਸਰ ਸਾਹਿਬ

ਸਿਹਤ ਵਿਭਾਗ ਵਲੋਂ ਵਿਸ਼ਵ ਸ਼ੂਗਰ ਦਿਵਸ ਮਨਾਇਆ

ਸ੍ਰੀ ਮੁਕਤਸਰ ਸਾਹਿਬ, 14 ਨਵੰਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਸਿਹਤ ਵਿਭਾਗ ਵਲੋਂ ਵਿਸ਼ਵ ਸ਼ੂਗਰ ਦਿਵਸ ਦੇ ਸਬੰਧ ਵਿਚ ਸਿਵਲ ਸਰਜਨ ਦਫ਼ਤਰ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ, ਜਿਸ ਦੀ ਪ੍ਰਧਾਨਗੀ ਸਿਵਲ ਸਰਜਨ ਡਾ: ਨਵਦੀਪ ਸਿੰਘ ਨੇ ਕੀਤੀ | ਇਸ ਮੌਕੇ ਉਨ੍ਹਾਂ ਕਿਹਾ ਕਿ ਸ਼ੂਗਰ ਦੇ ਬਿਮਾਰੀ ਦੇ ਮੁੱਖ ਕਾਰਨ ਕਸਰਤ ਨਾ ਕਰਨਾ, ਕਸਰਤ ਘੱਟ ਕਰਨਾ, ਮੋਟਾਪਾ ਅਤੇ ਗੈਰ-ਸਿਹਤਮੰਦ ਆਹਾਰ ਹਨ | ਇਸ ਲਈ ਬਿਮਾਰੀ ਤੋਂ ਬਚਣ ਲਈ ਸਾਨੂੰ ਰੋਜ਼ਾਨਾ ਘੱਟੋ-ਘੱਟ ਅੱਧਾ ਘੰਟਾ ਕਸਰਤ ਕਰਨੀ ਚਾਹੀਦੀ ਹੈ ਅਤੇ ਸਰੀਰਕ ਕੰਮ ਜ਼ਿਆਦਾ ਕਰਨੇ ਚਾਹੀਦੇ ਹਨ | ਇਸ ਬਿਮਾਰੀ ਤੋਂ ਬਚਣ ਲਈ ਸਾਨੂੰ ਹਰੀਆਂ ਸਬਜ਼ੀਆਂ ਅਤੇ ਫਲਾਂ ਦੀ ਵਰਤੋਂ ਜ਼ਿਆਦਾ ਕਰਨੀ ਚਾਹੀਦੀ ਹੈ ਅਤੇ ਚਰਬੀ ਵਾਲੇ ਤੇ ਮਿੱਠੇ ਭੋਜਨ ਘੱਟ ਲੈਣੇ ਚਾਹੀਦੇ ਹਨ | ਦਿਮਾਗ਼ੀ ਪ੍ਰੇਸ਼ਾਨੀ ਤੋਂ ਬਚ ਕੇ ਅਤੇ ਸਹੀ ਸਰੀਰਕ ਵਜ਼ਨ ਕਾਇਮ ਰੱਖ ਕੇ ਇਸ ਬਿਮਾਰੀ ਤੋਂ ਬਚਿਆ ਜਾ ਸਕਦਾ ਹੈ | ਉਨ੍ਹਾਂ ਕਿਹਾ ਤੰਬਾਕੂਨੋਸ਼ੀ ਅਤੇ ਸ਼ਰਾਬ ਦੀ ਵਰਤੋਂ ਸ਼ੂਗਰ ਸਮੇਤ ਹੋਰ ਬਹੁਤ ਸਾਰੀਆਂ ਬਿਮਾਰੀਆਂ ਦਾ ਕਾਰਨ ਬਣਦੇ ਹਨ, ਇਸ ਲਈ ਇਨ੍ਹਾਂ ਦੀ ਵਰਤੋਂ ਨਹੀਂ ਕਰਨੀ ਚਾਹੀਦੀ | ਡਾ: ਰੰਜੂ ਸਿੰਗਲਾ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਨੇ ਦੱਸਿਆ ਕਿ ਵਾਰ-ਵਾਰ ਪਿਸ਼ਾਬ ਦਾ ਆਉਣਾ, ਅਚਾਨਕ ਭਾਰ ਦਾ ਘਟਣਾ, ਥੱਕੇ-ਥੱਕੇ ਰਹਿਣਾ ਅਤੇ ਜ਼ਖ਼ਮਾਂ ਦਾ ਛੇਤੀ ਠੀਕ ਨਾ ਹੋਣਾ ਸ਼ੂਗਰ ਦੀ ਬਿਮਾਰੀ ਹੋ ਸਕਦੀ ਹੈ | ਇਸ ਲਈ ਸਾਨੂੰ ਇਹ ਨਿਸ਼ਾਨੀਆਂ ਹੋਣ 'ਤੇ ਕਿਸੇ ਵੀ ਨੇੜੇ ਦੇ ਸਰਕਾਰੀ ਸਿਹਤ ਕੇਂਦਰ ਵਿਚ ਸ਼ੂਗਰ ਦੀ ਜਾਂਚ ਕਰਵਾਉਣੀ ਚਾਹੀਦੀ ਹੈ ਅਤੇ ਮਾਹਰ ਡਾਕਟਰ ਦੀ ਸਲਾਹ ਅਨੁਸਾਰ ਲਗਾਤਾਰ ਦਵਾਈ ਲੈਣੀ ਚਾਹੀਦੀ ਹੈ | ਉਨ੍ਹਾਂ ਕਿਹਾ ਕਿ ਜੇਕਰ ਸ਼ੂਗਰ ਦੀ ਬਿਮਾਰੀ ਨੂੰ ਅਣਗੌਲਿਆ ਕੀਤਾ ਜਾਵੇ, ਤਾਂ ਅੱਖਾਂ ਦੀ ਰੌਸ਼ਨੀ ਜਾ ਸਕਦੀ ਹੈ, ਹੱਥ-ਪੈਰ ਸੁੰਨ ਹੋਣਾ, ਗੁਰਦੇ ਫ਼ੇਲ੍ਹ ਹੋਣਾ ਅਤੇ ਹਾਰਟ ਅਟੈਕ ਵੀ ਆ ਸਕਦਾ ਹੈ | ਇਸ ਮੌਕੇ ਡਾ: ਕੰਵਰਜੀਤ ਸਿੰਘ ਜ਼ਿਲ੍ਹਾ ਡੈਂਟਲ ਹੈਲਥ ਅਫ਼ਸਰ, ਡਾ: ਅੰਕਿਤਾ, ਗੁਰਤੇਜ ਸਿੰਘ, ਵਿਨੋਦ ਕੁਮਾਰ, ਸੁਖਮੰਦਰ ਸਿੰਘ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ, ਭਗਵਾਨ ਦਾਸ ਜ਼ਿਲ੍ਹਾ ਹੈਲਥ ਇੰਸਪੈਕਟਰ, ਦੀਪਕ ਕੁਮਾਰ ਡੀ.ਪੀ.ਐੱਮ., ਸ਼ਿਵਪਾਲ ਸਿੰਘ ਡੀ.ਸੀ.ਐੱਮ., ਗਗਨਦੀਪ ਕੌਰ ਬੀ.ਸੀ.ਸੀ. ਤੋਂ ਇਲਾਵਾ ਵੱਖ-ਵੱਖ ਬਲਾਕਾਂ ਤੋਂ ਸਿਹਤ ਵਿਭਾਗ ਦਾ ਸਟਾਫ਼ ਹਾਜ਼ਰ ਸੀ |

ਕਿਸਾਨਾਂ 'ਤੇ ਕੀਤੇ ਪਰਚੇ ਰੱਦ ਕਰਨ ਨੂੰ ਲੈ ਕਿਸਾਨ ਯੂਨੀਅਨ ਵਲੋਂ ਵਿਸ਼ਾਲ ਧਰਨਾ

ਸ੍ਰੀ ਮੁਕਤਸਰ ਸਾਹਿਬ, 14 ਨਵੰਬਰ (ਗੁਲਵਿੰਦਰ ਸਿੰਘ)-ਪਰਾਲੀ ਸਾੜਨ ਕਰ ਕੇ ਵੱਖ-ਵੱਖ ਕਿਸਾਨਾਂ ਵਿਰੁੱਧ ਕੀਤੇ ਗਏ ਪਰਚਿਆਂ ਦੇ ਵਿਰੁੱਧ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਵਲੋਂ ਜ਼ਿਲ੍ਹਾ ਪ੍ਰਧਾਨ ਜਗਦੇਵ ਸਿੰਘ ਕਾਨਿਆਂਵਾਲੀ ਦੀ ਅਗਵਾਈ ਹੇਠ ਵਿਸ਼ਾਲ ਧਾਰਨਾ ...

ਪੂਰੀ ਖ਼ਬਰ »

ਸਿਵਲ ਹਸਪਤਾਲ ਗਿੱਦੜਬਾਹਾ ਵਿਖੇ ਸ਼ੂਗਰ ਰੋਕਥਾਮ ਸਬੰਧੀ ਸੈਮੀਨਾਰ ਲਾਇਆ

ਗਿੱਦੜਬਾਹਾ, 14 ਨਵੰਬਰ (ਬਲਦੇਵ ਸਿੰਘ ਘੱਟੋਂ)-ਵਿਸ਼ਵ ਸ਼ੂਗਰ ਦਿਵਸ ਮੌਕੇ ਐਸ.ਐਮ.ਓ. ਡਾ: ਪ੍ਰਦੀਪ ਸਚਦੇਵ ਦੀ ਯੋਗ ਅਗਵਾਈ ਵਿਚ ਸਿਵਲ ਹਸਪਤਾਲ ਗਿੱਦੜਬਾਹਾ ਵਿਖੇ ਸ਼ੂਗਰ ਰੋਕਥਾਮ ਸਬੰਧੀ ਸੈਮੀਨਾਰ ਕਰਵਾਇਆ ਗਿਆ | ਇਸ ਸੈਮੀਨਾਰ ਵਿਚ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ...

ਪੂਰੀ ਖ਼ਬਰ »

ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ ਨੇ ਐਸ. ਡੀ. ਐਮ. ਗਿੱਦੜਬਾਹਾ ਨੂੰ ਮੰਗ-ਪੱਤਰ ਦਿੱਤਾ

ਗਿੱਦੜਬਾਹਾ, 14 ਨਵੰਬਰ (ਬਲਦੇਵ ਸਿੰਘ ਘੱਟੋਂ)-ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ ਵਲੋਂ ਜ਼ਿਲ੍ਹਾ ਪ੍ਰਧਾਨ ਬਲਵੰਤ ਸਿੰਘ ਸ਼ੇਖ਼ ਅਤੇ ਹਰਜਿੰਦਰ ਸਿੰਘ ਦੋਦਾ ਦੀ ਅਗਵਾਈ ਵਿਚ ਆਪਣੀਆਂ ਮੰਗਾਂ ਨੂੰ ਲੈ ਕੇ ਇਕ ਮੰਗ ਪੱਤਰ ਐਸ.ਡੀ.ਐਮ. ਗਿੱਦੜਬਾਹਾ ਨੂੰ ਸੌਾਪਿਆ ਗਿਆ | ਇਸ ...

ਪੂਰੀ ਖ਼ਬਰ »

ਗਿੱਦੜਬਾਹਾ ਵਿਖੇ ਬਾਸਕਟਬਾਲ ਮੁਕਾਬਲਿਆਂ ਦਾ ਸ਼ਾਨਦਾਰ ਆਗਾਜ਼

ਗਿੱਦੜਬਾਹਾ, 14 ਨਵੰਬਰ (ਬਲਦੇਵ ਸਿੰਘ ਘੱਟੋਂ)-ਸਿੱਖਿਆ ਵਿਭਾਗ ਦੇ ਖੇਡ ਕਲੰਡਰ ਅਨੁਸਾਰ ਮਲਕੀਤ ਸਿੰਘ ਖੋਸਾ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਮੁਕਤਸਰ ਸਾਹਿਬ ਤੇ ਕਪਿਲ ਸ਼ਰਮਾ ਸਹਾਇਕ ਜ਼ਿਲ੍ਹਾ ਸਿੱਖਿਆ ਅਫ਼ਸਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਦਲਜੀਤ ਸਿੰਘ ਵੜਿੰਗ ...

ਪੂਰੀ ਖ਼ਬਰ »

ਗਿੱਦੜਬਾਹਾ ਵਿਖੇ ਬਾਸਕਟਬਾਲ ਮੁਕਾਬਲਿਆਂ ਦਾ ਸ਼ਾਨਦਾਰ ਆਗਾਜ਼

ਗਿੱਦੜਬਾਹਾ, 14 ਨਵੰਬਰ (ਬਲਦੇਵ ਸਿੰਘ ਘੱਟੋਂ)-ਸਿੱਖਿਆ ਵਿਭਾਗ ਦੇ ਖੇਡ ਕਲੰਡਰ ਅਨੁਸਾਰ ਮਲਕੀਤ ਸਿੰਘ ਖੋਸਾ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਮੁਕਤਸਰ ਸਾਹਿਬ ਤੇ ਕਪਿਲ ਸ਼ਰਮਾ ਸਹਾਇਕ ਜ਼ਿਲ੍ਹਾ ਸਿੱਖਿਆ ਅਫ਼ਸਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਦਲਜੀਤ ਸਿੰਘ ਵੜਿੰਗ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਨੌਜਵਾਨ ਦੀ ਮੌਤ ਦੂਜਾ ਜ਼ਖ਼ਮੀ

ਗਿੱਦੜਬਾਹਾ, 14 ਨਵੰਬਰ (ਬਲਦੇਵ ਸਿੰਘ ਘੱਟੋਂ, ਪਰਮਜੀਤ ਸਿੰਘ ਥੇੜ੍ਹੀ)- ਬੀਤੀ ਰਾਤ ਧੁਆਂਖੀ ਧੁੰਦ ਕਾਰਨ ਵਾਪਰੇ ਸੜਕ ਹਾਦਸੇ ਵਿਚ ਇਕ ਨੌਜਵਾਨ ਦੀ ਮੌਤ ਅਤੇ ਦੂਜੇ ਦੇ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਜਾਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਬਬਾਣੀਆਂ ਵਾਸੀ ਜਸਵੰਤ ...

ਪੂਰੀ ਖ਼ਬਰ »

ਡਰਾਈਵਿੰਗ ਲਾਇਸੰਸ ਤੇ ਆਰ. ਸੀ. ਸਬੰਧੀ ਵਿਸ਼ੇਸ਼ ਕੈਂਪ 18 ਨੂੰ

ਸ੍ਰੀ ਮੁਕਤਸਰ ਸਾਹਿਬ, 14 ਨਵੰਬਰ (ਰਣਜੀਤ ਸਿੰਘ ਢਿੱਲੋਂ)-ਉਪ ਮੰਡਲ ਮੈਜਿਸਟ੍ਰੇਟ ਸ੍ਰੀ ਮੁਕਤਸਰ ਸਾਹਿਬ ਸ੍ਰੀਮਤੀ ਵੀਰਪਾਲ ਕੌਰ ਵਲੋਂ ਅਧੂਰੇ ਕਾਗ਼ਜ਼ਾਂ ਜਾਂ ਕਿਸੇ ਹੋਰ ਕਮੀ ਕਾਰਨ ਬਕਾਇਆ ਪਏ ਡਰਾਈਵਿੰਗ ਲਾਇਸੰਸ ਜਾਂ ਵਾਹਨਾਂ ਦੀਆਂ ਰਜਿਸਟ੍ਰੇਸ਼ਨ ਕਾਪੀਆਂ ਦੇ ...

ਪੂਰੀ ਖ਼ਬਰ »

ਰਿਐਲਟੀ ਸ਼ੋਅ 'ਸੁਰ ਸਾਗਰ' ਦਾ ਪਹਿਲਾ ਆਡੀਸ਼ਨ 19 ਨੂੰ

ਸ੍ਰੀ ਮੁਕਤਸਰ ਸਾਹਿਬ, 14 ਨਵੰਬਰ (ਰਣਜੀਤ ਸਿੰਘ ਢਿੱਲੋਂ)-ਜੇ.ਬੀ.ਐਮ ਮੋਸ਼ਨ ਪਿਕਚਰਜ਼ ਵਲੋਂ ਇਕ ਸੰਗੀਤਕ ਰਿਐਲਟੀ ਸ਼ੋਅ 'ਸੁਰ ਸਾਗਰ' ਦਾ ਆਗਾਜ਼ ਕੀਤਾ ਜਾ ਰਿਹਾ ਹੈ, ਜਿਸ ਵਿਚ ਉਨ੍ਹਾਂ ਗਾਇਕਾਂ ਲਈ ਖੁੱਲ੍ਹਾ ਸੱਦਾ ਹੈ, ਜੋ ਵੱਖ-ਵੱਖ ਕਾਰਨਾਂ ਕਰ ਕੇ ਆਪਣੀ ਗਾਇਕੀ ਨੂੰ ...

ਪੂਰੀ ਖ਼ਬਰ »

ਡਾਕ ਵਿਭਾਗ ਵਲੋਂ ਲੇਖ ਮੁਕਾਬਲੇ ਕਰਵਾਏ

ਮਲੋਟ, 14 ਨਵੰਬਰ (ਗੁਰਮੀਤ ਸਿੰਘ ਮੱਕੜ)-ਡਾਕ ਵਿਭਾਗ ਦੇ ਫ਼ਰੀਦਕੋਟ ਡਵੀਜ਼ਨ ਵਲੋਂ ਮੰਡੀ ਹਰਜ਼ੀ ਰਾਮ ਸਥਿਤ ਸਰਕਾਰੀ ਕੰਨਿਆ ਸਕੂਲ ਵਿਖੇ ਵਿਭਾਗ ਦੇ ਇੰਸਪੈਕਟਰ ਹੇਮੰਤ ਕੁਮਾਰ ਦੀ ਅਗਵਾਈ ਵਿਚ 'ਪਿ੍ਯ ਬਾਪੂ ਤੁਸੀਂ ਅਮਰ ਹੋ' ਵਿਸ਼ੇ 'ਤੇ ਲੇਖ ਮੁਕਾਬਲੇ ਕਰਵਾਏ ਗਏ | ...

ਪੂਰੀ ਖ਼ਬਰ »

ਕੈਰਮ ਮੁਕਾਬਲੇ 'ਚ ਸਰਕਾਰੀ ਸਕੂਲ ਮੰਡੀ ਕਿੱਲਿਆਂਵਾਲੀ ਸੂਬਾ ਪੱਧਰੀ ਖੇਡਾਂ 'ਚ ਅੱਵਲ

ਮੰਡੀ ਕਿੱਲਿਆਂਵਾਲੀ, 14 ਨਵੰਬਰ (ਇਕਬਾਲ ਸਿੰਘ ਸ਼ਾਂਤ)-ਕੁਝ ਵਰ੍ਹੇ ਪਹਿਲਾਂ ਵਜੂਦ 'ਚ ਆਏ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੰਡੀ ਕਿੱਲਿਆਵਾਲੀ ਦੇ ਵਿਦਿਆਰਥੀਆਂ ਨੇ ਲੁਧਿਆਣਾ ਵਿਖੇ ਹੋਈਆਂ 65ਵੀਂ ਪੰਜਾਬ ਰਾਜ ਪੱਧਰੀ ਸਕੂਲ ਖੇਡਾਂ ਵਿਚੋਂ ਸੋਨੇ ਦੇ ਤਗਮੇ ਜਿੱਤੇ | ...

ਪੂਰੀ ਖ਼ਬਰ »

ਵਿਦਿਆਰਥੀਆਂ ਦੀ ਸਿਹਤ ਦੀ ਕੀਤੀ ਜਾਂਚ

ਮੰਡੀ ਕਿੱਲਿਆਂਵਾਲੀ, 14 ਨਵੰਬਰ (ਇਕਬਾਲ ਸਿੰਘ ਸ਼ਾਂਤ)-ਜਵਾਹਰ ਨਵੋਦਿਆ ਵਿਦਿਆਲਿਆ ਵੜਿੰਗ ਖੇੜਾ ਵਿਖੇ ਸਿਹਤ ਵਿਭਾਗ ਦੀ ਟੀਮ ਨੇ ਮੈਡੀਕਲ ਕੈਂਪ ਲਗਾ ਕੇ ਵਿਦਿਆਰਥੀਆਂ ਦੀ ਸਿਹਤ ਦੀ ਜਾਂਚ ਕੀਤੀ | ਸਕੂਲ ਦੇ ਬੁਲਾਰੇ ਨੇ ਦੱਸਿਆ ਕਿ ਸਿਹਤ ਵਿਭਾਗ ਦੀ ਟੀਮ ਦੁਆਰਾ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਦੋਦਾ, 14 ਨਵੰਬਰ (ਰਵੀਪਾਲ)-ਨਿਰੋਲ ਸੇਵਾ ਸੰਸਥਾ ਦੇ ਮੁੱਖ ਸੇਵਾਦਾਰ ਜਗਦੀਪ ਸਿੰਘ ਕਾਲਾ ਸੋਢੀ ਤੇ ਸਾਬਕਾ ਸਰਪੰਚ ਗੁਰਪਿਆਰ ਸਿੰਘ ਸੋਢੀ ਅਤੇ ਉਨ੍ਹਾਂ ਦੀ ਮਾਤਾ ਸਰਪੰਚ ਸੰਤੋਸ਼ ਕੌਰ ਸੋਢੀ ਵਲੋਂ ਪਹਿਲੀ ਪਾਤਿਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ...

ਪੂਰੀ ਖ਼ਬਰ »

ਬਾਬਾ ਜੀਵਨ ਸਿੰਘ ਕਲੱਬ ਆਲਮਵਾਲਾ ਵਲੋਂ ਖ਼ੂਨਦਾਨ ਕੈਂਪ

ਮਲੋਟ, 14 ਨਵੰਬਰ (ਪਾਟਿਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਬਾਬਾ ਜੀਵਨ ਸਿੰਘ ਕਲੱਬ ਆਲਮਵਾਲਾ ਵਲੋਂ ਪਿੰਡ ਦੇ ਗੁਰਦੁਆਰਾ ਸਾਹਿਬ 'ਚ ਭਲਾਈ ਕੇਂਦਰ ਗੁਰੂ ਰਾਮਦਾਸ ਸਾਹਿਬ ਜੀ ਸੇਵਾ ਸੁਸਾਇਟੀ ਛਾਪਿਆਂਵਾਲੀ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

ਸਰਬ ਸਾਂਝਾ ਸੈਮੀਨਾਰ ਕਰਵਾਉਣ ਸਬੰਧੀ ਕੀਤੀ ਮੀਟਿੰਗ

ਮਲੋਟ, 14 ਨਵੰਬਰ (ਗੁਰਮੀਤ ਸਿੰਘ ਮੱਕੜ, ਪਾਟਿਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਰਬ ਸਾਂਝਾ ਸੈਮੀਨਾਰ ਕਰਵਾਉਣ ਸਬੰਧੀ ਡਿਪਟੀ ਸਪੀਕਰ ਅਤੇ ਵਿਧਾਇਕ ਅਜਾਇਬ ਸਿੰਘ ਭੱਟੀ ਵਲੋਂ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਤੇ ਕਾਲਜਾਂ ਦੇ ...

ਪੂਰੀ ਖ਼ਬਰ »

ਝੋਨੇ ਦੀ ਪਰਾਲੀ ਦੇ ਧੂੰਏਾ ਕਾਰਨ ਦੂਜੇ ਦਿਨ ਵੀ ਸੂਰਜ ਦੇ ਨਹੀਂ ਹੋਏ ਦਰਸ਼ਨ

ਸ੍ਰੀ ਮੁਕਤਸਰ ਸਾਹਿਬ, 14 ਨਵੰਬਰ (ਰਣਜੀਤ ਸਿੰਘ ਢਿੱਲੋਂ)-ਦੋ ਦਿਨਾਂ ਤੋਂ ਦੁਬਾਰਾ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਦੀਆਂ ਘਟਨਾਵਾਂ ਵਧਣ ਕਾਰਨ ਹਵਾ ਵਿਚ ਪ੍ਰਦੂਸ਼ਣ ਦੀ ਮਾਤਰਾ ਬਹੁਤ ਵਧ ਗਈ ਹੈ ਅਤੇ ਅੱਜ ਦੂਜੇ ਦਿਨ ਵੀ ਧੂੰਏਾ ਕਾਰਨ ਸੂਰਜ ਦੇਵਤਾ ਦੇ ਦਰਸ਼ਨ ਨਹੀਂ ...

ਪੂਰੀ ਖ਼ਬਰ »

ਰਾਜ ਪੱਧਰੀ ਖੇਡਾਂ ਵਿਚ ਹਿੱਸਾ ਲੈਣ ਜਾ ਰਹੇ ਖਿਡਾਰੀਆਂ ਦਾ ਕੀਤਾ ਸਨਮਾਨ

ਲੰਬੀ, 14 ਨਵੰਬਰ (ਮੇਵਾ ਸਿੰਘ)-ਸਰਬ ਸਾਂਝੀ ਸੰਸਥਾ ਸਿੱਖਵਾਲਾ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਿੱਖਵਾਲਾ ਦੇ ਅੰਡਰ-14 ਵਾਲੀਬਾਲ ਦੇ ਖਿਡਾਰੀਆਂ ਨੂੰ 5 ਕਿੱਟਾਂ, 5 ਵਾਲੀਬਾਲ ਵਨ ਪੀਸ ਤੇ ਇਕ ਨੈੱਟ ਦਿੱਤਾ ਗਿਆ | ਸਕੂਲ ਦੇ ਪੀ.ਟੀ.ਆਈ. ਮੇਜਰ ਸਿੰਘ ਨੇ ਦੱਸਿਆ ਕਿ ਇਹ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਮੰਡੀ ਕਿੱਲਿਆਂਵਾਲੀ, 14 ਨਵੰਬਰ (ਇਕਬਾਲ ਸਿੰਘ ਸ਼ਾਂਤ)-ਖੇਤਰ ਦੇ ਪਿੰਡ ਸ਼ੇਰਾਾਵਾਲਾ ਵਿਖੇ 550 ਸਾਲਾ ਪ੍ਰਕਾਸ਼ ਪੁਰਬ ਮਨਾਉਂਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਨਗਰ ਕੀਰਤਨ ਸਜਾਇਆ ਗਿਆ, ਜਿਸ ਦੀ ਅਗਵਾਈ ਪੰਜ ਪਿਆਰਿਆਂ ਵਲੋਂ ਕੀਤੀ ਗਈ | ਨਗਰ ...

ਪੂਰੀ ਖ਼ਬਰ »

ਸ਼ੂਗਰ ਤੋਂ ਬਚਾਅ ਲਈ ਰੋਜ਼ਾਨਾ ਕਸਰਤ ਜ਼ਰੂਰੀ-ਐਸ. ਐਮ. ਓ.

ਦੋਦਾ, 14 ਨਵੰਬਰ (ਰਵੀਪਾਲ)-ਸੀਨੀਅਰ ਮੈਡੀਕਲ ਅਫ਼ਸਰ ਦੋਦਾ ਡਾ: ਰਮੇਸ਼ ਕੁਮਾਰੀ ਕੰਬੋਜ ਦੀ ਅਗਵਾਈ ਵਿਚ ਸੀ.ਐਚ.ਸੀ. ਦੋਦਾ ਵਿਖੇ ਸ਼ੂਗਰ ਬਾਰੇ ਜਾਗਰੂਕਤਾ ਕੈਂਪ ਲਾਇਆ ਗਿਆ | ਕੈਂਪ ਦੌਰਾਨ ਐਸ.ਐਮ.ਓ. ਨੇ ਦੱਸਿਆ ਕਿ ਅਜੋਕੇ ਸਮੇਂ ਦੀ ਜੀਵਨ ਸ਼ੈਲੀ ਕਾਰਨ ਲੋਕ ਸ਼ੂਗਰ ਦੀ ...

ਪੂਰੀ ਖ਼ਬਰ »

ਕੈਰਮ ਮੁਕਾਬਲੇ 'ਚ ਸਰਕਾਰੀ ਸਕੂਲ ਮੰਡੀ ਕਿੱਲਿਆਂਵਾਲੀ ਸੂਬਾ ਪੱਧਰੀ ਖੇਡਾਂ 'ਚ ਅੱਵਲ

ਮੰਡੀ ਕਿੱਲਿਆਂਵਾਲੀ, 14 ਨਵੰਬਰ (ਇਕਬਾਲ ਸਿੰਘ ਸ਼ਾਂਤ)-ਕੁਝ ਵਰ੍ਹੇ ਪਹਿਲਾਂ ਵਜੂਦ 'ਚ ਆਏ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੰਡੀ ਕਿੱਲਿਆਵਾਲੀ ਦੇ ਵਿਦਿਆਰਥੀਆਂ ਨੇ ਲੁਧਿਆਣਾ ਵਿਖੇ ਹੋਈਆਂ 65ਵੀਂ ਪੰਜਾਬ ਰਾਜ ਪੱਧਰੀ ਸਕੂਲ ਖੇਡਾਂ ਵਿਚੋਂ ਸੋਨੇ ਦੇ ਤਗਮੇ ਜਿੱਤੇ | ...

ਪੂਰੀ ਖ਼ਬਰ »

ਅਸਥੀਆਂ ਜ਼ਮੀਨ ਵਿਚ ਦਬਾ ਕੇ ਬੂਟਾ ਲਾਇਆ

ਸ੍ਰੀ ਮੁਕਤਸਰ ਸਾਹਿਬ, 14 ਨਵੰਬਰ (ਰਣਜੀਤ ਸਿੰਘ ਢਿੱਲੋਂ)-ਪਿਛਲੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਗੁਰਚਰਨ ਸਿੰਘ ਢਿੱਲੋਂ ਵਾਸੀ ਪਿੰਡ ਭੁੱਟੀਵਾਲਾ ਦੇ ਪਰਿਵਾਰ ਨੇ ਉਨ੍ਹਾਂ ਦੀਆਂ ਅਸਥੀਆਂ ਪਾਣੀ ਵਿਚ ਪ੍ਰਵਾਹ ਕਰਨ ਦੀ ਬਜਾਏ ਆਪਣੇ ਹੀ ਖੇਤ ਵਿਚ ਜਮੀਨ ਹੇਠਾਂ ਦਬਾ ਕੇ ...

ਪੂਰੀ ਖ਼ਬਰ »

ਵੱਖ-ਵੱਖ ਸਕੂਲਾਂ ਵਿਚ ਬਾਲ ਦਿਵਸ ਮਨਾਇਆ

ਸ੍ਰੀ ਮੁਕਤਸਰ ਸਾਹਿਬ, 14 ਨਵੰਬਰ (ਰਣਜੀਤ ਸਿੰਘ ਢਿੱਲੋਂ)-ਜੇ. ਡੀ.ਕਾਲਜ ਆਫ਼ ਐਜੂਕੇਸ਼ਨ ਸ੍ਰੀ ਮੁਕਤਸਰ ਸਾਹਿਬ ਵਿਖੇ ਬਾਲ ਦਿਵਸ ਮਨਾਇਆ ਗਿਆ | ਇਸ ਮੌਕੇ ਕਾਲਜ ਦੇ ਚੇਅਰਮੈਨ ਡਾ: ਐਸ.ਕੇ. ਗਾਵੜੀ ਅਤੇ ਚੇਅਰਪਰਸਨ ਡਾ: ਸਰਵੇਸ਼ ਗਾਵੜੀ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ...

ਪੂਰੀ ਖ਼ਬਰ »

ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਕੈਂਪ 20 ਨੂੰ

ਸ੍ਰੀ ਮੁਕਤਸਰ ਸਾਹਿਬ, 14 ਨਵੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਦੀ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਜ਼ਿਲ੍ਹਾ ਪੱਧਰੀ ਕੈਂਪ 20 ਨਵੰਬਰ ਨੂੰ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਲੰਬੀ ਦੇ ਦਫ਼ਤਰ ਵਿਖੇ ਲੱਗ ਰਿਹਾ ਹੈ | ਜ਼ਿਲ੍ਹਾ ਪ੍ਰੀਸ਼ਦ ਦੇ ...

ਪੂਰੀ ਖ਼ਬਰ »

ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 14 ਨਵੰਬਰ (ਰਣਜੀਤ ਸਿੰਘ ਢਿੱਲੋਂ)-ਡੀ.ਏ.ਵੀ. ਪਬਲਿਕ ਸਕੂਲ ਸ੍ਰੀ ਮੁਕਤਸਰ ਸਾਹਿਬ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਇਸ ਮੌਕੇ ਪ੍ਰੀ ਨਰਸਰੀ ਤੋਂ ਅੱਠਵੀਂ ਕਲਾਸ ਤੱਕ ਦੇ ਹੋਣਹਾਰ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ, ਜੋ ਕਿ ...

ਪੂਰੀ ਖ਼ਬਰ »

ਟੈਕਨੀਕਲ ਸਰਵਿਸਜ਼ ਯੂਨੀਅਨ ਦੇ ਅਹੁਦੇਦਾਰਾਂ ਦੀ ਚੋਣ

ਮਲੋਟ, 14 ਨਵੰਬਰ (ਗੁਰਮੀਤ ਸਿੰਘ ਮੱਕੜ)-ਟੈਕਨੀਕਲ ਸਰਵਿਸਜ਼ ਯੂਨੀਅਨ ਪੰਜਾਬ ਦੇ ਨੋਟੀਫ਼ਿਕੇਸ਼ਨ ਅਨੁਸਾਰ ਸਿਟੀ ਸਬ ਡਿਵੀਜ਼ਨ ਦੀ ਚੋਣ ਡਿਵੀਜ਼ਨ ਆਗੂ ਅਮਰੀਕ ਸਿੰਘ ਅਤੇ ਕਿ੍ਸ਼ਨ ਲਾਲ ਦੀ ਯੋਗ ਅਗਵਾਈ ਸਰਬਸੰਮਤੀ ਨਾਲ ਕੀਤੀ ਗਈ, ਜਿਸ ਵਿਚ ਕੇਵਲ ਕ੍ਰਿਸ਼ਨ ਨੂੰ ...

ਪੂਰੀ ਖ਼ਬਰ »

ਵਿਦਿਅਕ ਮੁਕਾਬਲੇ ਕਰਵਾਏ

ਸ੍ਰੀ ਮੁਕਤਸਰ ਸਾਹਿਬ, 14 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸਿੱਖਿਆ ਵਿਭਾਗ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਸੈਂਟਰ ਗੁਲਾਬੇਵਾਲਾ ਵਿਖੇ ਸੈਂਟਰ ਹੈੱਡ ਟੀਚਰ ਪ੍ਰਗਟ ਸਿੰਘ ਜੰਬਰ ਦੀ ਅਗਵਾਈ ਵਿਚ ਵਿਦਿਅਕ ਮੁਕਾਬਲੇ ਕਰਵਾਏ ਗਏ | ਇਸ ਦੌਰਾਨ ਕਵਿਤਾ ਉਚਾਰਨ, ਗੀਤ, ਪੇਟਿੰਗ, ...

ਪੂਰੀ ਖ਼ਬਰ »

ਮਨਜੀਤ ਕੌਰ ਤੇ ਕੁਲਵੰਤ ਸਿੰਘ ਸਰਾਵਾਂ ਬੋਦਲਾਂ ਨੇ ਜਿੱਤੇ ਚਾਰ ਤਗਮੇ

ਮਲੋਟ, 14 ਨਵੰਬਰ (ਪਾਟਿਲ)-ਮਾਸਟਰ ਗੇਮਜ਼ ਐਸੋਸੀਏਸ਼ਨ ਪੰਜਾਬ ਵਲੋਂ ਕਰਵਾਈ ਗਈ ਦੂਜੀ ਪੰਜਾਬ ਸਟੇਟ ਮਾਸਟਰ ਖੇਡਾਂ(ਅਥਲੈਟਿਕਸ ਚੈਂਪੀਅਨਸ਼ਿਪ) ਵਿਚ ਸਰਾਵਾਂ ਬੋਦਲਾਂ ਦੇ ਵਸਨੀਕ ਬਲਵੰਤ ਸਿੰਘ ਦੀ ਪਤਨੀ ਮਨਜੀਤ ਕੌਰ ਅਤੇ ਬਲਵੰਤ ਸਿੰਘ ਤੇ ਭਰਾ ਕੁਲਵੰਤ ਸਿੰਘ ...

ਪੂਰੀ ਖ਼ਬਰ »

ਸਰਕਾਰੀ ਕੰਨਿਆ ਸੈਕੰਡਰੀ ਸਕੂਲ ਰੁਪਾਣਾ 'ਚ ਪ੍ਰਕਾਸ਼ ਪੁਰਬ ਮਨਾਇਆ

ਰੁਪਾਣਾ, 14 ਨਵੰਬਰ (ਜਗਜੀਤ ਸਿੰਘ)-ਸਿੱਖ ਧਰਮ ਦੇ ਬਾਨੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰੁੁਪਾਣਾ ਵਿਖੇ ਸਕੂਲ ਪਿ੍ੰਸੀਪਲ ਰਾਜੀਵ ਕੁਮਾਰ ਛਾਬੜਾ ਦੀ ਅਗਵਾਈ ਹੇਠ ਬੜੀ ਸ਼ਰਧਾ ਅਤੇ ਧੂਮਧਾਮ ਨਾਲ ...

ਪੂਰੀ ਖ਼ਬਰ »

ਪੰਜਾਬ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਲਾਇਆ ਵਿੱਦਿਅਕ ਟੂਰ

ਮੰਡੀ ਲੱਖੇਵਾਲੀ, 14 ਨਵੰਬਰ (ਮਿਲਖ ਰਾਜ)-ਪੰਜਾਬ ਪਬਲਿਕ ਸਕੂਲ ਲੱਖੇਵਾਲੀ ਵਲੋਂ ਵਿਦਿਆਰਥੀਆਂ ਨੂੰ ਇਤਿਹਾਸਿਕ ਜਾਣਕਾਰੀ ਦੇਣ ਲਈ ਅੰਮਿ੍ਤਸਰ, ਦਿੱਲੀ, ਆਗਰਾ ਅਤੇ ਫਤਿਹਪੁਰ ਸੀਕਰੀ ਦਾ ਵਿੱਦਿਅਕ ਟੂਰ ਲਾਇਆ ਗਿਆ | ਇਸ ਟੂਰ ਵਿਚ ਸਕੂਲ ਦੇ ਸੱਤਵੀਂ ਤੋਂ ਬਾਰ੍ਹਵੀਂ ...

ਪੂਰੀ ਖ਼ਬਰ »

ਸਕੂਲ 'ਚ ਖੇਡ ਮੇਲੇ ਦੀ ਸ਼ੁਰੂਆਤ

ਰੁਪਾਣਾ, 14 ਨਵੰਬਰ (ਜਗਜੀਤ ਸਿੰਘ)-ਕੁਲਵੰਤ ਜੋਸ਼ੀ ਮੈਮੋਰੀਅਲ ਰਿਜ਼ਨਲ ਕਾਨਵੈਂਟ ਸਕੂਲ ਰੁਪਾਣਾ 'ਚ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਦਾ ਜਨਮ ਦਿਨ ਮਨਾਉਂਦਿਆਂ ਸਕੂਲ ਵਿਚ ਖੇਡ ਮੇਲੇ ਦਾ ਅਗਾਜ਼ ਕੀਤਾ ਗਿਆ | ਸਕੂਲ ਪਿ੍ੰਸੀਪਲ ਮੈਡਮ ...

ਪੂਰੀ ਖ਼ਬਰ »

ਐਚ. ਡੀ. ਐਫ. ਸੀ. ਬੈਂਕ ਦੇ ਸਹਿਯੋਗ ਨਾਲ ਖ਼ੂਨਦਾਨ ਕੈਂਪ ਲਾਇਆ

ਮਲੋਟ, 14 ਨਵੰਬਰ (ਗੁਰਮੀਤ ਸਿੰਘ ਮੱਕੜ)-ਸਥਾਨਕ ਡੀ. ਏ. ਵੀ. ਕਾਲਜ ਦੇ ਵਿਹੜੇ ਵਿਚ ਐਚ.ਡੀ.ਐਫ਼.ਸੀ ਬੈਂਕ ਦੇ ਸਹਿਯੋਗ ਨਾਲ ਖ਼ੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ | ਕੈਂਪ ਦੀ ਸ਼ੁਰੂਆਤ ਬੈਂਕ ਦੇ ਪ੍ਰਬੰਧਕ ਸੰਜਵੀ ਕਮਰਾ ਅਤੇ ਡਾ. ਸੁਰਿੰਦਰ ਕੌਰ ਵਲੋਂ ਕੀਤੀ ਗਈ | ਡਾ. ...

ਪੂਰੀ ਖ਼ਬਰ »

ਸਰਕਾਰੀ ਕੰਨਿਆ ਸੈਕੰਡਰੀ ਸਕੂਲ ਰੁਪਾਣਾ 'ਚ ਪ੍ਰਕਾਸ਼ ਪੁਰਬ ਮਨਾਇਆ

ਰੁਪਾਣਾ, 14 ਨਵੰਬਰ (ਜਗਜੀਤ ਸਿੰਘ)-ਸਿੱਖ ਧਰਮ ਦੇ ਬਾਨੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰੁੁਪਾਣਾ ਵਿਖੇ ਸਕੂਲ ਪਿ੍ੰਸੀਪਲ ਰਾਜੀਵ ਕੁਮਾਰ ਛਾਬੜਾ ਦੀ ਅਗਵਾਈ ਹੇਠ ਬੜੀ ਸ਼ਰਧਾ ਅਤੇ ਧੂਮਧਾਮ ਨਾਲ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX