ਤਾਜਾ ਖ਼ਬਰਾਂ


ਜੇਕਰ ਗ਼ੈਰ-ਕਾਨੂੰਨੀ ਢੰਗ ਨਾਲ ਫੈਕਟਰੀ ਚੱਲ ਰਹੀ ਸੀ ਤਾਂ ਨਗਰ ਨਿਗਮ ਨੇ ਕਿਉਂ ਨਹੀਂ ਕੀਤੀ ਕਾਰਵਾਈ- ਸੰਜੇ ਸਿੰਘ
. . .  0 minutes ago
ਨਵੀਂ ਦਿੱਲੀ, 8 ਦਸੰਬਰ- ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੰਜੇ ਸਿੰਘ ਨੇ ਦਿੱਲੀ ਅਗਨੀਕਾਂਡ 'ਤੇ ਕਿਹਾ ਹੈ ਕਿ ਜੇਕਰ ਕੋਈ ਫੈਕਟਰੀ ਗ਼ੈਰ-ਕਾਨੂੰਨੀ ਢੰਗ ਨਾਲ ਚੱਲ ਰਹੀ ਸੀ ਤਾਂ ਉਸ ਨੂੰ ਬੰਦ ਕਰਨ ਦੀ...
ਦਿੱਲੀ ਅਗਨੀਕਾਂਡ 'ਤੇ ਭਾਜਪਾ ਦੇ ਸੰਸਦ ਮੈਂਬਰ ਡਾ. ਹਰਸ਼ਵਰਧਨ ਨੇ ਜਤਾਇਆ ਦੁੱਖ
. . .  13 minutes ago
ਨਵੀਂ ਦਿੱਲੀ, 8 ਦਸੰਬਰ- ਦਿੱਲੀ ਦੇ ਚਾਂਦਨੀ ਚੌਕ ਤੋਂ ਭਾਜਪਾ ਦੇ ਸੰਸਦ ਮੈਂਬਰ ਅਤੇ ਕੇਂਦਰੀ ਮੰਤਰੀ ਡਾ. ਹਰਸ਼ਵਰਧਨ ਨੇ ਅਨਾਜ ਮੰਡੀ ਇਲਾਕੇ 'ਚ ਫੈਕਟਰੀ 'ਚ ਅੱਗ ਲੱਗਣ ਕਾਰਨ ਹੋਈ 43 ਲੋਕਾਂ ਦੀ...
ਕਬੱਡੀ ਕੱਪ : ਦੂਜੇ ਸੈਮੀ ਫਾਈਨਲ 'ਚ ਭਾਰਤ ਨੇ ਯੂ. ਐੱਸ. ਏ. ਨੂੰ ਹਰਾ ਕੇ ਫਾਈਨਲ 'ਚ ਬਣਾਈ ਥਾਂ
. . .  30 minutes ago
ਔਰਤਾਂ ਪ੍ਰਤੀ ਵਧਦੇ ਅਪਰਾਧਾਂ ਦੇ ਮੱਦੇਨਜ਼ਰ ਆਪਣਾ ਜਨਮ ਦਿਨ ਨਹੀਂ ਮਨਾਉਣਗੇ ਸੋਨੀਆ ਗਾਂਧੀ
. . .  36 minutes ago
ਨਵੀਂ ਦਿੱਲੀ, 8 ਦਸੰਬਰ- ਦੇਸ਼ ਭਰ 'ਚ ਔਰਤਾਂ ਪ੍ਰਤੀ ਵਧਦੇ ਅਪਰਾਧਾਂ ਦੇ ਮੱਦੇਨਜ਼ਰ ਕਾਂਗਰਸ ਦੇ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ...
ਵਿਅਕਤੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  45 minutes ago
ਗੁਰੂਹਰਸਹਾਏ, 8 ਦਸੰਬਰ (ਹਰਚਰਨ ਸਿੰਘ ਸੰਧੂ)- ਪਿੰਡ ਕੜਮਾ ਦੇ ਇੱਕ ਵਿਅਕਤੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕੀਤੇ ਜਾਣ ਖ਼ਬਰ ਪ੍ਰਾਪਤ ਹੋਈ ਹੈ। ਮ੍ਰਿਤਕ ਦੀ ਪਹਿਚਾਣ 40 ਸਾਲਾ ਰਿੰਕੂ...
ਦਿੱਲੀ : ਅੱਗ ਲੱਗਣ ਵਾਲੀ ਇਮਾਰਤ 'ਚ ਇੱਕ ਵੀ ਫਾਇਰ ਸੇਫ਼ਟੀ ਉਪਕਰਨ ਨਹੀਂ ਸੀ
. . .  about 1 hour ago
ਨਵੀਂ ਦਿੱਲੀ, 8 ਦਸੰਬਰ- ਦਿੱਲੀ ਫਾਇਰ ਸਰਵਿਸ (ਡੀ. ਐੱਫ. ਐੱਸ.) ਦੇ ਚੀਫ਼ ਫਾਇਰ ਅਫ਼ਸਰ ਅਤੁਲ ਗਰਗ ਨੇ ਅਨਾਜ ਮੰਡੀ ਇਲਾਕੇ 'ਚ ਅੱਜ ਸਵੇਰੇ ਵਾਪਰੀ ਅੱਗ ਲੱਗਣ ਦੀ ਘਟਨਾ 'ਤੇ ਕਿਹਾ ਕਿ...
ਦਿੱਲੀ ਅਗਨੀਕਾਂਡ 'ਚ ਮਾਰੇ ਗਏ ਬਿਹਾਰ ਦੇ ਲੋਕਾਂ ਦੇ ਪਰਿਵਾਰਾਂ ਲਈ ਨਿਤਿਸ਼ ਵਲੋਂ ਮੁਆਵਜ਼ੇ ਦਾ ਐਲਾਨ
. . .  about 1 hour ago
ਪਟਨਾ, 8 ਦਸੰਬਰ- ਰਾਜਧਾਨੀ ਦਿੱਲੀ 'ਚ ਇੱਕ ਫੈਕਟਰੀ 'ਚ ਲੱਗੀ ਅੱਗ ਕਾਰਨ ਮਾਰੇ ਗਏ ਬਿਹਾਰ ਦੇ ਲੋਕਾਂ ਦੇ ਪਰਿਵਾਰਾਂ ਲਈ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਮੁਆਵਜ਼ੇ ਦਾ ਐਲਾਨ...
ਦਿੱਲੀ ਅਗਨੀਕਾਂਡ ਦੀ ਜਾਂਚ ਹੋਣੀ ਚਾਹੀਦੀ ਹੈ- ਗੌਤਮ ਗੰਭੀਰ
. . .  about 1 hour ago
ਨਵੀਂ ਦਿੱਲੀ, 8 ਦਸੰਬਰ- ਭਾਜਪਾ ਦੇ ਸੰਸਦ ਮੈਂਬਰ ਗੌਤਮ ਗੰਭੀਰ ਨੇ ਦਿੱਲੀ ਅਗਨੀਕਾਂਡ 'ਤੇ ਕਿਹਾ ਹੈ ਕਿ ਮੈਂ ਇਸ 'ਤੇ ਰਾਜਨੀਤੀ ਨਹੀਂ ਕਰਨਾ ਚਾਹੁੰਦਾ ਹਾਂ। ਉਨ੍ਹਾਂ ਕਿਹਾ ਕਿ...
ਕਬੱਡੀ ਕੱਪ : ਪਹਿਲੇ ਸੈਮੀ ਫਾਈਨਲ ਮੁਕਾਬਲੇ 'ਚ ਕੈਨੇਡਾ ਨੇ ਇੰਗਲੈਂਡ ਨੂੰ ਹਰਾ ਕੇ ਫਾਈਨਲ 'ਚ ਕੀਤਾ ਪ੍ਰਵੇਸ਼
. . .  about 1 hour ago
ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਬੱਡੀ ਕੱਪ ਦੇ ਸੈਮੀ ਫਾਈਨਲ ਮੁਕਾਬਲੇ ਸ਼ੁਰੂ
. . .  about 2 hours ago
ਸ੍ਰੀ ਅਨੰਦਪੁਰ ਸਾਹਿਬ, 8 ਦਸੰਬਰ (ਨਿੱਕੂਵਾਲ, ਕਰਨੈਲ ਸਿੰਘ)- ਖ਼ਾਲਸਾ ਪੰਥ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਦੇ ਇਤਿਹਾਸਕ ਚਰਨ ਗੰਗਾ ਸਟੇਡੀਅਮ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ...
ਨਾਭਾ 'ਚ ਪੁਲਿਸ ਨੇ ਬਰਾਮਦ ਕੀਤੇ ਸਹਿਕਾਰੀ ਬੈਂਕ 'ਚ ਲਾਏ ਪੋਸਤ ਦੇ ਬੂਟੇ
. . .  about 2 hours ago
ਨਾਭਾ, 8 ਦਸੰਬਰ (ਕਰਮਜੀਤ ਸਿੰਘ)- ਕੈਪਟਨ ਸਰਕਾਰ ਨੇ ਨਸ਼ਿਆਂ ਵਿਰੁੱਧ ਸਖ਼ਤ ਮੁਹਿੰਮ ਵਿੱਢੀ ਹੋਈ ਹੈ ਪਰ ਇਸ ਸਭ ਤੋਂ ਬੇਖ਼ੌਫ਼ ਕਰਮਚਾਰੀ ਪੰਜਾਬ ਸਰਕਾਰ ਦੇ ਅਦਾਰਿਆਂ 'ਚ...
ਦਿੱਲੀ ਅਗਨੀਕਾਂਡ ਦੇ ਪੀੜਤਾਂ ਲਈ ਪੀ. ਐੱਮ. ਓ. ਵਲੋਂ ਮੁਆਵਜ਼ੇ ਦਾ ਐਲਾਨ
. . .  about 2 hours ago
ਨਵੀਂ ਦਿੱਲੀ, 8 ਦਸੰਬਰ- ਪ੍ਰਧਾਨ ਮੰਤਰੀ ਦਫ਼ਤਰ (ਪੀ. ਐੱਮ. ਓ.) ਵਲੋਂ ਦਿੱਲੀ ਅਗਨੀਕਾਂਡ ਦੇ ਮ੍ਰਿਤਕਾਂ ਦੇ ਪਰਿਵਾਰਾਂ ਅਤੇ ਜ਼ਖ਼ਮੀਆਂ ਲਈ ਮੁਆਵਜ਼ੇ ਦਾ ਐਲਾਨ ਕੀਤਾ ਗਿਆ ਹੈ। ਪੀ. ਐੱਮ. ਓ. ਵਲੋਂ ਜਾਰੀ ਬਿਆਨ...
ਅੱਗ ਹਾਦਸੇ 'ਚ ਜ਼ਖ਼ਮੀ ਹੋਏ ਲੋਕਾਂ ਦਾ ਹਾਲ ਜਾਣਨ ਲਈ ਹਸਪਤਾਲ 'ਚ ਪਹੁੰਚੇ ਕੇਜਰੀਵਾਲ
. . .  about 3 hours ago
ਨਵੀਂ ਦਿੱਲੀ, 8 ਦਸੰਬਰ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਨਾਜ ਮੰਡੀ ਇਲਾਕੇ 'ਚ ਫੈਕਟਰੀ 'ਚ ਅੱਗ ਲੱਗਣ ਕਾਰਨ ਜ਼ਖ਼ਮੀ ਹੋਏ ਲੋਕਾਂ ਦਾ ਹਾਲ ਜਾਣਨ ਲਈ ਲੋਕ ਨਾਇਕ ਹਸਪਤਾਲ...
ਅਕਾਲੀ ਆਗੂਆਂ ਨੇ ਗੁ. ਹਾਜੀਰਤਨ ਸਾਹਿਬ ਵਿਖੇ ਅਰਦਾਸ ਕਰਕੇ ਮਨਾਇਆ ਸ. ਪ੍ਰਕਾਸ਼ ਸਿੰਘ ਬਾਦਲ ਦਾ ਜਨਮ ਦਿਨ
. . .  about 3 hours ago
ਬਠਿੰਡਾ, 8 ਦਸੰਬਰ (ਨਾਇਬ ਸਿੱਧੂ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਸਰਪ੍ਰਸਤ ਸ. ਪ੍ਰਕਾਸ਼ ਸਿੰਘ ਬਾਦਲ ਦਾ ਅੱਜ 93ਵਾਂ ਜਨਮ ਦਿਨ ਪਾਰਟੀ ਦੀ ਬਠਿੰਡਾ ਲੀਡਰਸ਼ਿਪ ਵਲੋਂ ਗੁਰਦੁਆਰਾ ਸਾਹਿਬ ਹਾਜੀਰਤਨ...
ਦਿੱਲੀ ਅੱਗ ਹਾਦਸਾ : ਕੇਜਰੀਵਾਲ ਵਲੋਂ ਮੈਜਿਸਟ੍ਰੇਟ ਜਾਂਚ ਦੇ ਨਿਰਦੇਸ਼, ਮ੍ਰਿਤਕਾਂ ਦੇ ਪਰਿਵਾਰਾਂ ਲਈ ਮੁਆਵਜ਼ੇ ਦਾ ਐਲਾਨ
. . .  1 minute ago
ਨਵੀਂ ਦਿੱਲੀ, 8 ਦਸੰਬਰ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਨੇ ਅਨਾਜ ਮੰਡੀ 'ਚ ਫੈਕਟਰੀ 'ਚ ਅੱਗ ਲੱਗਣ ਵਾਲੀ ਥਾਂ ਦਾ ਦੌਰਾ ਕੀਤਾ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ...
ਦਿੱਲੀ ਅਗਨੀਕਾਂਡ 'ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਲਈ ਭਾਜਪਾ ਵਲੋਂ ਮੁਆਵਜ਼ੇ ਦਾ ਐਲਾਨ
. . .  about 4 hours ago
ਦਿੱਲੀ ਅਗਨੀਕਾਂਡ : ਦਮ ਘੁੱਟਣ ਕਾਰਨ ਹੋਈ ਵਧੇਰੇ ਲੋਕਾਂ ਦੀ ਮੌਤ
. . .  about 4 hours ago
ਦਿੱਲੀ 'ਚ ਹਾਦਸੇ ਵਾਲੀ ਥਾਂ 'ਤੇ ਪਹੁੰਚੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ
. . .  about 4 hours ago
ਦਿੱਲੀ ਅਗਨੀਕਾਂਡ 'ਤੇ ਰਾਹੁਲ ਗਾਂਧੀ ਨੇ ਜਤਾਇਆ ਦੁੱਖ
. . .  about 4 hours ago
ਦਿੱਲੀ ਅਗਨੀਕਾਂਡ 'ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਦੁੱਖ ਦਾ ਪ੍ਰਗਟਾਵਾ
. . .  about 5 hours ago
ਦਿੱਲੀ ਅਗਨੀਕਾਂਡ : ਹਾਦਸੇ ਵਾਲੇ ਥਾਂ 'ਤੇ ਪਹੁੰਚੀ ਐੱਨ. ਡੀ. ਆਰ. ਐੱਫ
. . .  about 5 hours ago
ਦਿੱਲੀ ਅਗਨੀਕਾਂਡ 'ਚ ਮੌਤਾਂ ਦਾ ਅੰਕੜਾ ਵੱਧ ਕੇ ਹੋਇਆ 43
. . .  about 5 hours ago
ਦਿੱਲੀ ਅਗਨੀਕਾਂਡ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਤਾਇਆ ਦੁੱਖ
. . .  about 5 hours ago
ਦਿੱਲੀ ਅਗਨੀਕਾਂਡ 'ਚ ਹੁਣ ਤੱਕ 35 ਲੋਕਾਂ ਦੀ ਮੌਤ
. . .  about 6 hours ago
ਦਿੱਲੀ: ਝਾਂਸੀ ਰੋਡ 'ਤੇ 4 ਮੰਜ਼ਿਲਾਂ ਇਮਾਰਤ ਨੂੰ ਅੱਗ ਲੱਗਣ ਕਾਰਨ 32 ਲੋਕਾਂ ਦੀ ਮੌਤ
. . .  about 6 hours ago
ਚੀਨ 'ਚ ਟਰੱਕ ਪਲਟਣ ਕਾਰਨ ਸੱਤ ਲੋਕਾਂ ਦੀ 7 ਮੌਤ, ਦੋ ਜ਼ਖਮੀ
. . .  about 6 hours ago
ਦਿੱਲੀ : ਰਾਣੀ ਝਾਂਸੀ ਰੋਡ 'ਤੇ ਅਨਾਜ ਮੰਡੀ ਦੇ ਇਕ ਘਰ 'ਚ ਲੱਗੀ ਭਿਆਨਕ ਅੱਗ
. . .  about 7 hours ago
ਅੱਜ ਹੋਵੇਗਾ ਉਨਾਓ ਦੀ 'ਬਹਾਦਰ ਧੀ' ਦਾ ਅੰਤਿਮ ਸਸਕਾਰ
. . .  about 7 hours ago
ਅੱਜ ਦਾ ਵਿਚਾਰ
. . .  about 8 hours ago
ਨਵੀਂ ਦਿੱਲੀ : ਲਾਹੌਰ 'ਚ ਧਮਾਕਾ ਇਕ ਦੀ ਮੌਤ , ਕਈ ਜ਼ਖ਼ਮੀ
. . .  1 day ago
ਨਵੀਂ ਦਿੱਲੀ : ਉਨਾਓ ਪੁੱਜੀ ਜਬਰ ਜਨਾਹ ਪੀੜਤਾ ਦੀ ਮ੍ਰਿਤਕ ਦੇਹ
. . .  1 day ago
ਪਾਵਰ ਕਾਮ ਦੇ ਲਾਈਨਮੈਨ ਦੀ ਕਰੰਟ ਲੱਗਣ ਕਾਰਨ ਮੌਤ
. . .  1 day ago
ਘਿਣਾਉਣੇ ਅਪਰਾਧਾਂ ਲਈ ਬਦਲਿਆ ਜਾਵੇ ਕਾਨੂੰਨ - ਹੈਦਰਾਬਾਦ ਸਮੂਹਿਕ ਜਬਰ ਜਨਾਹ ਪੀੜਤ ਦੀ ਭੈਣ
. . .  1 day ago
ਇਨਸਾਫ਼ ਬਦਲਾ ਬਣ ਜਾਵੇ ਤਾਂ ਆਪਣਾ ਚਰਿੱਤਰ ਗੁਆ ਦਿੰਦਾ ਹੈ- ਚੀਫ਼ ਜਸਟਿਸ
. . .  1 day ago
ਦਿੱਲੀ 'ਚ ਜਬਰ ਜਨਾਹ ਦੀਆਂ ਵਾਰਦਾਤਾਂ ਖਿਲਾਫ ਲੋਕਾਂ ਦਾ ਜੋਰਦਾਰ ਪ੍ਰਦਰਸ਼ਨ, ਪੁਲਿਸ ਨੇ ਮਾਰੀਆਂ ਪਾਣੀ ਦੀਆਂ ਬੁਛਾੜਾਂ
. . .  1 day ago
ਉਨਾਓ ਪੀੜਤਾ ਦੇ ਪਰਿਵਾਰ ਨੂੰ 25 ਲੱਖ ਰੁਪਏ ਦੇ ਮੁਆਵਜ਼ੇ ਦਾ ਐਲਾਨ
. . .  1 day ago
ਸੌਰਵ ਖੁੱਲਰ ਜ਼ਿਲ੍ਹਾ ਯੂਥ ਕਾਂਗਰਸ ਕਪੂਰਥਲਾ ਦੇ ਬਣੇ ਪ੍ਰਧਾਨ
. . .  1 day ago
ਲੁੱਟ ਖੋਹ ਦਾ ਸ਼ਿਕਾਰ ਹੋਈ ਸਕੂਲ ਮੁਖੀ ਦੀ ਹੋਈ ਮੌਤ
. . .  1 day ago
ਗੁਰਸੇਵਕ ਸਿੰਘ ਗੈਵੀ ਲੋਪੋਕੇ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਉਪ ਪ੍ਰਧਾਨ ਬਣੇ
. . .  1 day ago
ਤਰਨਤਾਰਨ : ਯੂਥ ਕਾਂਗਰਸ ਦੀਆਂ ਚੋਣਾਂ 'ਚ ਯੋਧਵੀਰ ਸਿੰਘ ਬਣੇ ਜ਼ਿਲ੍ਹੇ ਦੇ ਵਾਈਸ ਪ੍ਰਧਾਨ
. . .  1 day ago
ਹਲਕਾ ਭੁਲੱਥ ਤੋਂ ਯੂਥ ਕਾਂਗਰਸ ਦੀ ਚੋਣ 'ਚ ਐਡਵੋਕੇਟ ਘੁੰਮਣ 35 ਵੋਟਾਂ ਨਾਲ ਜਿੱਤੇ
. . .  1 day ago
ਯੂਥ ਕਾਂਗਰਸ ਚੋਣਾਂ : ਤੋਸ਼ਿਤ ਮਹਾਜਨ ਬਣੇ ਜ਼ਿਲ੍ਹਾ ਪਠਾਨਕੋਟ ਦੇ ਯੂਥ ਵਿੰਗ ਜ਼ਿਲ੍ਹਾ ਪ੍ਰਧਾਨ
. . .  about 1 hour ago
ਅੱਪਰਬਾਰੀ ਦੁਆਬ ਨਹਿਰ 'ਚੋਂ ਮਿਲੀ ਸਾੜੇ ਗਏ ਡਰੋਨ ਦੀ ਮੋਟਰ
. . .  about 1 hour ago
ਬਲਵੀਰ ਸਿੰਘ ਢਿੱਲੋਂ ਨੇ ਯੂਥ ਕਾਂਗਰਸ ਪ੍ਰਧਾਨ ਹਲਕਾ ਗੜ੍ਹਸ਼ੰਕਰ ਦੀ ਚੋਣ ਜਿੱਤੀ
. . .  about 1 hour ago
ਯੂਥ ਕਾਂਗਰਸ ਦੀਆਂ ਚੋਣਾਂ 'ਚ ਸੰਗਰੂਰ ਜ਼ਿਲ੍ਹੇ 'ਚ ਬਾਜਵਾ ਅਤੇ ਹਲਕੇ 'ਚ ਕਾਂਗੜਾ ਪਰਿਵਾਰ ਪਿਆ ਭਾਰੂ
. . .  about 1 hour ago
ਯੂਥ ਕਾਂਗਰਸ ਚੋਣਾਂ : ਗੁਰੂਹਰਸਹਾਏ ਤੋਂ ਤੀਜੀ ਵਾਰ ਹਲਕਾ ਪ੍ਰਧਾਨ ਬਣੇ ਵਿੱਕੀ ਸਿੱਧੂ
. . .  about 1 hour ago
ਬੰਦੂਕ ਦੀ ਨੋਕ 'ਤੇ ਬੈਂਕ 'ਚੋਂ ਲੱਖਾਂ ਦੀ ਨਕਦੀ ਲੁੱਟ ਕੇ ਫ਼ਰਾਰ ਹੋਏ ਲੁਟੇਰੇ
. . .  4 minutes ago
ਬਲਜੀਤ ਸਿੰਘ ਪਾਹੜਾ ਬਣੇ ਗੁਰਦਾਸਪੁਰ ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ
. . .  20 minutes ago
ਅਮਿਤ ਤਿਵਾੜੀ ਖੰਨਾ ਜ਼ਿਲ੍ਹਾ ਅਤੇ ਅੰਕਿਤ ਸ਼ਰਮਾ ਖੰਨਾ ਵਿਧਾਨ ਸਭਾ ਯੂਥ ਕਾਂਗਰਸ ਦੇ ਪ੍ਰਧਾਨ ਬਣੇ
. . .  34 minutes ago
ਫ਼ਰੀਦਕੋਟ ਵਿਖੇ ਜਿਨਸੀ ਸ਼ੋਸ਼ਣ ਦੀ ਪੀੜਤ ਮਹਿਲਾ ਡਾਕਟਰ 'ਤੇ ਪੁਲਿਸ ਨੇ ਵਰ੍ਹਾਈਆਂ ਡਾਂਗਾਂ, ਜ਼ਖ਼ਮੀ
. . .  1 minute ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 30 ਕੱਤਕ ਸੰਮਤ 551
ਿਵਚਾਰ ਪ੍ਰਵਾਹ: ਨੈਤਿਕਤਾ ਸਾਡੇ ਸਾਰਿਆਂ ਲਈ ਸਰਵੋਤਮ ਅਹਿਮੀਅਤ ਰੱਖਦੀ ਹੈ। -ਚਾਰਲਜ਼ ਡਿਕਨਜ਼

ਮਾਨਸਾ

ਲੜਕੀਆਂ ਨੂੰ ਖੇਡਾਂ ਵਿਚ ਅੱਗੇ ਲਿਆਉਣ ਲਈ ਵਧੇਰੇ ਮੌਕੇ ਪ੍ਰਦਾਨ ਕਰਨ ਦੀ ਲੋੜ- ਵਧੀਕ ਮੁੱਖ ਸਕੱਤਰ ਖੇਡਾਂ

ਮਾਨਸਾ, 14 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ/ਰਾਵਿੰਦਰ ਸਿੰਘ)- ਪੰਜਾਬ ਰਾਜ ਖੇਡਾਂ ਅੰਡਰ-25 ਲੜਕੀਆਂ ਦਾ ਆਗਾਜ਼ ਅੱਜ ਦੇਰ ਸ਼ਾਮ ਸਥਾਨਕ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਦੇ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਕੀਤਾ ਗਿਆ | ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਹ ਖੇਡਾਂ 17 ਨਵੰਬਰ ਤੱਕ ਵੱਖ-ਵੱਖ ਸਕੂਲਾਂ ਦੇ ਖੇਡ ਗਰਾਉਂਡਾਂ 'ਚ ਹੋਣਗੀਆਂ | ਇੰਨਾ ਖੇਡਾਂ 'ਚ ਪੰਜਾਬ ਭਰ 'ਚੋਂ 3600 ਖਿਡਾਰਨਾਂ ਭਾਗ ਲੈ ਰਹੀਆਂ ਹਨ | ਉਦਘਾਟਨ ਵਧੀਕ ਮੁੱਖ ਸਕੱਤਰ ਖੇਡਾਂ ਅਤੇ ਯੁਵਕ ਸੇਵਾਵਾਂ ਪੰਜਾਬ ਸੰਜੇ ਕੁਮਾਰ ਨੇ ਰਸਮੀ ਝੰਡਾ ਲਹਿਰਾ ਕੇ ਕੀਤਾ | ਮਾਰਚ ਪਾਸਟ ਦੀ ਪ੍ਰਧਾਨਗੀ ਪੰਜਾਬ ਪੁਲਿਸ ਦੀ ਘੋੜਸਵਾਰ ਟੁਕੜੀ ਨੇ ਕੀਤੀ | ਮਾਰਚ ਪਾਸਟ ਦੀ ਅਗਵਾਈ ਸਕੂਲ ਕੌਮੀ ਖਿਡਾਰਨ ਪ੍ਰਭਦੀਪ ਕੌਰ ਨੇ ਕੀਤੀ | ਵਧੀਕ ਮੁੱਖ ਸਕੱਤਰ ਖੇਡਾਂ ਨੇ ਕਿਹਾ ਕਿ ਲੜਕੀਆਂ ਨੂੰ ਖੇਡਾਂ ਵਿਚ ਅੱਗੇ ਲਿਆਉਣ ਲਈ ਵਧੇਰੇ ਮੌਕੇ ਪ੍ਰਦਾਨ ਕਰਨ ਦੀ ਲੋੜ ਹੈ | ਕੌਮੀ ਜੂਡੋ ਖਿਡਾਰਨ ਅਮਨਦੀਪ ਕੌਰ ਨੇ ਖਿਡਾਰੀਆਂ ਨੂੰ ਸਹੁੰ ਚੁਕਾਈ | ਕੌਮੀ ਖਿਡਾਰਨ ਜੀਵਨਜੋਤ ਕੌਰ, ਅਮਨਦੀਪ ਕੌਰ, ਅੰਮਿ੍ਤਪਾਲ ਕੌਰ ਤੇ ਇਕਬਾਲ ਕੌਰ ਨੇ ਮਸ਼ਾਲ ਜਗਾਉਣ ਦੀ ਰਸਮ ਅਦਾ ਕੀਤੀ | ਡਿਪਟੀ ਕਮਿਸ਼ਨਰ ਮਾਨਸਾ ਅਪਨੀਤ ਰਿਆਤ ਨੇ ਦੱਸਿਆ ਕਿ ਐਥਲੈਟਿਕਸ, ਤੀਰ ਅੰਦਾਜ਼ੀ, ਮੁੱਕੇਬਾਜ਼ੀ, ਬਾਸਕਟਬਾਲ, ਬੈਡਮਿੰਟਨ, ਫੁੱਟਬਾਲ, ਹਾਕੀ, ਹੈਾਡਬਾਲ, ਜੂਡੋ, ਜਿਮਨਾਸਟਿਕ, ਕੁਸ਼ਤੀ, ਟੇਬਲ ਟੈਨਿਸ, ਵਾਲੀਬਾਲ, ਖੋ-ਖੋ, ਫੈਂਸਿੰਗ, ਸ਼ਤਰੰਜ, ਤੈਰਾਕੀ, ਵੇਟ ਲਿਫ਼ਟਿੰਗ, ਕਬੱਡੀ (ਰਾਸ਼ਟਰੀ ਅਤੇ ਸਰਕਲ ਸਟਾਇਲ) ਆਦਿ 21 ਈਵੈਂਟਾਂ ਦੇ ਮੁਕਾਬਲੇ ਕਰਵਾਏ ਜਾਣਗੇ ਦੀ ਸ਼ੁਰੂਆਤ ਕੀਤੀ ਗਈ |
ਰਣਜੀਤ ਬਾਵਾ ਨੇ ਸਰੋਤਿਆਂ ਨੂੰ ਝੂਮਣ ਲਾਇਆ
ਉਦਘਾਟਨ ਦੀ ਸਮਾਰੋਹ ਮੌਕੇ ਪ੍ਰਸਿੱਧ ਪੰਜਾਬੀ ਗਾਇਕ ਰਣਜੀਤ ਬਾਵਾ ਨੇ ਆਪਣੇ ਫਨ ਦਾ ਮੁਜ਼ਾਹਰਾ ਕੀਤਾ | ਉਨ੍ਹਾਂ ਆਪਣੇ ਚਰਚਿਤ ਗੀਤ ਗਾ ਕੇ ਸਰੋਤਿਆਂ ਨੂੰ ਝੂਮਣ ਲਗਾ ਦਿੱਤਾ | ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਡਾ. ਨਰਿੰਦਰ ਭਾਰਗਵ, ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਬਿਕਰਮ ਸਿੰਘ ਮੋਫ਼ਰ, ਕਾਂਗਰਸ ਜ਼ਿਲ੍ਹਾ ਪ੍ਰਧਾਨ ਡਾ. ਮੰਜੂ ਬਾਲਾ, ਸਾਬਕਾ ਵਿਧਾਇਕ ਅਜੀਤ ਇੰਦਰ ਸਿੰਘ ਮੋਫ਼ਰ, ਜ਼ਿਲ੍ਹਾ ਖੇਡ ਅਫ਼ਸਰ ਹਰਪਿੰਦਰ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਹਾਜ਼ਰ ਸਨ |

ਦੰਦ ਪੰਦਰਵਾੜੇ ਦੀ ਸ਼ੁਰੂਆਤ ਕੱਲ੍ਹ ਤੋਂ

ਮਾਨਸਾ, 14 ਨਵੰਬਰ (ਵਿ. ਪ੍ਰਤੀ.)- ਮਿਸ਼ਨ ਤੰਦਰੁਸਤ ਪੰਜਾਬ ਤਹਿਤ ਦੰਦਾਾ ਦੀਆਾ ਬਿਮਾਰੀਆਾ ਸੰਬੰਧੀ ਜਾਗਰੂਕਤਾ ਪੰਦਰਵਾੜੇ ਦੀ ਸ਼ੁਰੂਆਤ 16 ਨਵੰਬਰ ਤੋਂ ਕੀਤੀ ਜਾ ਰਹੀ ਹੈ¢ ਡਾ. ਨਵਜੋਤਪਾਲ ਸਿੰਘ ਭੁੱਲਰ ਐਸ.ਐਮ.ਓ. ਨੇ ਦੱਸਿਆ ਕਿ ਮੁੱਢਲਾ ਸਿਹਤ ਕੇਂਦਰ ਖਿਆਲਾ ਕਲਾਾ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਵੱਖ-ਵੱਖ ਥਾਵਾਂ 'ਤੇ ਕੌਮੀ ਬਾਲ ਦਿਵਸ ਮਨਾਇਆ

ਮਾਨਸਾ, 14 ਨਵੰਬਰ (ਗੁਰਚੇਤ ਸਿੰਘ ਫੱਤੇਵਾਲੀਆ)- ਕੌਮੀ ਬਾਲ ਦਿਵਸ ਜ਼ਿਲ੍ਹੇ ਵਿਚ ਵੱਖ-ਵੱਖ ਥਾਵਾਂ 'ਤੇ ਉਤਸ਼ਾਹ ਨਾਲ ਮਨਾਇਆ ਗਿਆ | ਜ਼ਿਲ੍ਹਾ ਪੱਧਰੀ ਸਮਾਗਮ ਪਿੰਡ ਫਫੜੇ ਭਾਈ ਕੇ ਦੇ ਸਰਕਾਰੀ ਸੈਕੰਡਰੀ ਸਕੂਲ (ਲੜਕੀਆਂ) ਵਿਚ ਬਚਪਨ ਬਚਾਓ ਅੰਦੋਲਨ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

ਬਾਲ ਦਿਵਸ ਮੌਕੇ ਖੇਡਾਂ ਕਰਵਾਈਆਂ

ਬਰੇਟਾ ਜੀਵਨ ਸ਼ਰਮਾ ਅਨੁਸਾਰ- ਸਿਲਵਰ ਵਾਟਿਕਾ ਕਾਨਵੈਂਟ ਸਕੂਲ ਧਰਮਪੁਰਾ ਵਿਖੇ ਬਾਲ ਦਿਵਸ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਵਲ਼ੋਂ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ | ਇਸ ਦੌਰਾਨ 100 ਮੀ., 200 ਮੀ.ਦੌੜ, ਰੱਸਾਕਸ਼ੀ, ਲੰਬੀ ਛਾਲ਼ ਆਦਿ ਖੇਡਾਂ ...

ਪੂਰੀ ਖ਼ਬਰ »

ਪ੍ਰੇਸ਼ਾਨ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ, 6 ਖਿਲਾਫ਼ ਮੁਕੱਦਮਾ ਦਰਜ

ਝੁਨੀਰ 14 ਨਵੰਬਰ (ਰਮਨਦੀਪ ਸਿੰਘ ਸੰਧੂ )- ਕਸਬਾ ਝੁਨੀਰ ਦੇ ਇਕ ਵਿਅਕਤੀ ਵਲੋਂ ਪ੍ਰੇਸ਼ਾਨੀ ਦੇ ਚੱਲਦਿਆਾ ਨਸ਼ੀਲੀ ਦਵਾਈ ਖਾ ਕੇ ਖ਼ੁਦਕੁਸ਼ੀ ਕਰ ਲਈ ਹੈ | ਥਾਣਾ ਮੁਖੀ ਜਗਦੇਵ ਸਿੰਘ ਨੇ ਦੱਸਿਆ ਕਿ ਹਰਦੇਵ ਸਿੰਘ (63) ਵਾਸੀ ਝੁਨੀਰ, ਦਾ ਜ਼ਮੀਨੀ ਝਗੜਾ ਜਗਤਾਰ ਸਿੰਘ ਤਾਰੀ ...

ਪੂਰੀ ਖ਼ਬਰ »

ਵਧ ਰਹੀ ਸ਼ੂਗਰ ਦੀ ਬੀਮਾਰੀ ਨੂੰ ਰੋਕਣਾ ਅਜੋਕੇ ਸਮੇਂ ਦੀ ਪ੍ਰਮੁੱਖ ਲੋੜ-ਸਿਵਲ ਸਰਜਨ

ਮਾਨਸਾ, 14 ਨਵੰਬਰ (ਧਾਲੀਵਾਲ)- ਜਿਲ੍ਹਾ ਪੱਧਰੀ ਵਿਸ਼ਵ ਸ਼ੂਗਰ ਦਿਵਸ ਸਥਾਨਕ ਸਿਵਲ ਹਸਪਤਾਲ ਵਿਖੇ ਮਨਾਇਆ ਗਿਆ | ਇਸ ਮੌਕੇ ਸੰਬੋਧਨ ਕਰਦਿਆਂ ਡਾ. ਲਾਲ ਚੰਦ ਠਕਰਾਲ ਸਿਵਲ ਸਰਜਨ ਮਾਨਸਾ ਨੇ ਕਿਹਾ ਕਿ ਵਧ ਰਹੀ ਸ਼ੂਗਰ ਦੀ ਬੀਮਾਰੀ ਨੂੰ ਰੋਕਣਾ ਅਜੋਕੇ ਸਮੇਂ ਦੀ ਪ੍ਰਮੁੱਖ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ ਬੁਢਲਾਡਾ ਪੜ੍ਹਾਈ ਦੇ ਨਾਲ-ਨਾਲ ਵਿਦਿਆਰਥੀਆਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ 'ਚ ਮੋਹਰੀ- ਡਾ. ਬੱਲ

ਮਾਨਸਾ, 14 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਿਹਾ ਗੁਰੂ ਨਾਨਕ ਕਾਲਜ ਬੁਢਲਾਡਾ ਪੜ੍ਹਾਈ ਤੇ ਹੋਰ ਗਤੀਵਿਧੀਆਂ ਦੇ ਨਾਲ-ਨਾਲ ਵਿਦਿਆਰਥੀਆਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ 'ਚ ਵੀ ਮੋਹਰੀ ਹੈ | ਇਹ ਦਾਅਵਾ ...

ਪੂਰੀ ਖ਼ਬਰ »

ਅਸਮਾਨੀਂ ਚੜ੍ਹੇ ਪਰਾਲੀ ਦੇ ਧੰੂਏਾ ਨੇ ਫਿਰ ਲੋਕਾਂ ਦਾ ਜਿਉੁਣਾ ਦੁੱਭਰ ਕੀਤਾ

ਮਾਨਸਾ, 14 ਨਵੰਬਰ (ਗੁਰਚੇਤ ਸਿੰਘ ਫੱਤੇਵਾਲੀਆ) - ਪਰਾਲੀ ਦਾ ਧੰੂਆਂ ਫਿਰ ਅਸਮਾਨ 'ਤੇ ਚੜ੍ਹ ਗਿਆ ਹੈ, ਜਿਸ ਕਰ ਕੇ ਦਿਨ ਵੇਲੇ ਹੀ ਹਨੇਰਾ ਛਾ ਜਾਂਦਾ ਹੈ | ਮੀਂਹ ਪੈਣ ਤੋਂ ਕੁਝ ਦਿਨ ਬਾਅਦ ਮੌਸਮ ਸਾਫ਼ ਰਿਹਾ ਜਿਸ ਕਾਰਨ ਅਸਮਾਨ ਸਾਫ਼ ਨਜ਼ਰ ਆਇਆ ਅਤੇ ਲੋਕਾਂ ਨੂੰ ਪਰਾਲੀ ਦੇ ...

ਪੂਰੀ ਖ਼ਬਰ »

ਪਰਾਲੀ ਨੂੰ ਅੱਗ ਨਾ ਲਗਾਉਣ ਨੂੰ ਯਕੀਨੀ ਬਣਾਉਣ ਲਈ ਅਧਿਕਾਰੀ ਪੂਰੀ ਸੁਹਿਰਦਤਾ ਅਪਣਾਉਣ - ਸੰਜੇ ਕੁਮਾਰ

ਮਾਨਸਾ, 14 ਨਵੰਬਰ ( ਬਲਵਿੰਦਰ ਸਿੰਘ ਧਾਲੀਵਾਲ) - ਪਰਾਲੀ ਨੂੰ ਅੱਗ ਨਾ ਲਗਾਉਣ ਨੂੰ ਯਕੀਨੀ ਬਣਾਉਣ ਲਈ ਅਧਿਕਾਰੀ ਪੂਰੀ ਸੁਹਿਰਦਤਾ ਅਪਣਾਉਣ | ਇਸ ਕਾਰਜ ਲਈ ਜਿਥੇ ਕਿਸਾਨਾਂ ਨੂੰ ਵਾਤਾਵਰਨ ਅਤੇ ਜ਼ਮੀਨ ਦੀ ਗੁਣਵੱਤਾ ਪ੍ਰਤੀ ਜਾਗਰੂਕ ਕੀਤਾ ਜਾਵੇ ਉੱਥੇ ਉਲੰਘਣਾ ਕਰਨ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ ਤੋਂ 230 ਲੀਟਰ ਲਾਹਣ ਬਰਾਮਦ

ਬਠਿੰਡਾ, 14 ਨਵੰਬਰ (ਸੁਖਵਿੰਦਰ ਸਿੰਘ ਸੁੱਖਾ)- ਬਠਿੰਡਾ ਪੁਲਿਸ ਦੇ ਥਾਣਾ ਸਦਰ ਅਤੇ ਨਥਾਣਾ ਦੀ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ ਛਾਪੇਮਾਰੀ ਕਰਕੇ 230 ਲੀਟਰ ਲਾਹਣ ਬਰਾਮਦ ਕੀਤੀ ਹੈ | ਮਿਲੀ ਜਾਣਕਾਰੀ ਅਨੁਸਾਰ ਥਾਣਾ ਸਦਰ ਪੁਲਿਸ ਨੇ ਗੁਪਤ ਸੂਚਨਾ ਮਿਲਣ 'ਤੇ ਕਾਰਵਾਈ ...

ਪੂਰੀ ਖ਼ਬਰ »

ਬੀ. ਐਮ. ਡੀ. ਸਕੂਲ 'ਚ ਬਾਲ ਦਿਵਸ ਮਨਾਇਆ

ਬਰੇਟਾ ਤੋਂ ਰਵਿੰਦਰ ਕੌਰ ਮੰਡੇਰ ਅਨੁਸਾਰ- ਸਥਾਨਕ ਬੀ. ਐਮ. ਡੀ. ਹਾਈ ਸਕੂਲ ਵਿਖੇ ਬਾਲ ਦਿਵਸ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਵਲੋਂ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ | ਸਕੂਲ ਇੰਚਾਰਜ ਨੀਲਮ ਰਾਣੀ ਵਲੋਂ ਵਿਦਿਆਰਥੀਆਂ ਨੂੰ ਬਾਲ ਦਿਵਸ ਤੇ ...

ਪੂਰੀ ਖ਼ਬਰ »

ਜੋਗਾ ਵਿਖੇ ਬਾਲ ਦਿਵਸ ਮਨਾਇਆ

ਮਾਤਾ ਯਸ਼ੋਧਾ ਸਰਵਹਿੱਤਕਾਰੀ ਵਿੱਦਿਆ ਮੰਦਰ ਜੋਗਾ ਵਿਖੇ ਬਾਲ ਦਿਵਸ ਮਨਾਇਆ ਗਿਆ | ਨਰਸਰੀ ਕਲਾਸ ਤੋਂ ਦਸਵੀਂ ਕਲਾਸ ਤੱਕ ਦੇ ਬੱਚਿਆਂ ਨੂੰ ਇਕੱਤਰ ਕਰ ਕੇ ਸਹਿਭੋਜ ਕਰਵਾਇਆ ਗਿਆ | ਨਰਸਰੀ ਤੋਂ ਦੂਜੀ ਕਲਾਸ ਤੱਕ ਦੇ ਬੱਚਿਆਂ ਵਿਚਕਾਰ ਸਧਾਰਨ ਦੌੜ, ਬੈਕ ਦੌੜ, ਡੱਡੂ ਦੌੜ ...

ਪੂਰੀ ਖ਼ਬਰ »

ਬਾਲ ਦਿਵਸ ਮੌਕੇ ਸਮਾਗਮ ਕਰਵਾਇਆ

ਜੋਗਾ ਤੋਂ ਮਨਜੀਤ ਸਿੰਘ ਘੜੈਲੀ ਅਨੁਸਾਰ- ਮਾਈ ਭਾਗੋ ਕਿਡਜੀ ਤੇ ਐਮ.ਬੀ. ਇੰਟਰਨੈਸ਼ਨਲ ਸਕੂਲ ਅਤੇ ਮਾਈ ਭਾਗੋ ਸੀਨੀਅਰ ਸੈਕੰਡਰੀ ਸਕੂਲ ਰੱਲਾ ਵਿਖੇ ਪਿ੍ੰਸੀਪਲ ਸਵਿਤਾ ਕਾਠ ਦੀ ਅਗਵਾਈ ਹੇਠ ਬਾਲ ਦਿਵਸ ਮੌਕੇ ਸਮਾਗਮ ਕਰਵਾਇਆ ਗਿਆ¢ ਮਾਈ ਭਾਗੋ ਸੰਸਥਾ ਰੱਲਾ ਦੇ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਲੋੜਵੰਦਾਂ ਨੂੰ ਟਰਾਈ ਸਾਈਕਲ ਤੇ ਸਿਲਾਈ ਮਸ਼ੀਨਾਂ ਵੰਡੀਆਂ

ਮਾਨਸਾ, 14 ਨਵੰਬਰ (ਗੁਰਚੇਤ ਸਿੰਘ ਫੱਤੇਵਾਲੀਆ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਆਸਰਾ ਲੋਕ ਸੇਵਾ ਕਲੱਬ ਮਾਨਸਾ ਵਲਾੋ ਸਥਾਨਕ ਗੁਰਦੁਆਰਾ ਚੌਾਕ ਵਿਖੇ ਇਕ ਸਮਾਗਮ ਦਾ ਕਰਵਾਇਆ ਗਿਆ, ਜਿਸ ਵਿਚ ਵਿਸ਼ੇਸ਼ ਲੋੜਾਂ ਵਾਲੇ 5 ਲੋੜਵੰਦਾਂ ...

ਪੂਰੀ ਖ਼ਬਰ »

ਦਿ੍ੜ ਇੱਛਾ ਸ਼ਕਤੀ ਨਾਲ ਹੀ ਨਸ਼ਿਆ ਤੋਂ ਮੁਕਤੀ ਪਾਈ ਜਾ ਸਕਦੀ ਹੈ- ਡਾ. ਸਰਾਂ

ਮਾਨਸਾ, 14 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- ਜੇਕਰ ਇਨਸਾਨ ਅੰਦਰ ਦਿ੍ੜ ਇੱਛਾ ਸ਼ਕਤੀ ਹੋਵੇ ਤਾਂ ਨਸ਼ਿਆ ਵਰਗੀ ਅਲਾਮਤ ਤੋਂ ਸਹਿਜੇ ਹੀ ਛੁਟਕਾਰਾ ਪਾਇਆ ਜਾ ਸਕਦਾ ਹੈ | ਇਹ ਪ੍ਰਗਟਾਵਾ ਮਨੋਵਿਗਿਆਨਕ ਰੋਗਾਂ ਦੇ ਮਾਹਿਰ ਡਾ. ਹਰਪਾਲ ਸਿੰਘ ਸਰਾਂ ਨੇ ਸਥਾਨਕ ਨਹਿਰੂ ...

ਪੂਰੀ ਖ਼ਬਰ »

ਕਿ੍ਸ਼ਨਾ ਕਾਲਜ ਰੱਲੀ ਵਿਖੇ ਧਾਰਮਿਕ ਤੇ ਨੈਤਿਕ ਪ੍ਰੀਖਿਆ ਕਰਵਾਈ

ਬੁਢਲਾਡਾ, 14 ਨਵੰਬਰ (ਰਾਹੀ)- ਕਿ੍ਸ਼ਨਾ ਕਾਲਜ ਰੱਲੀ ਵਿਖੇ ਐਜੂਕੇਟ ਪੰਜਾਬ ਪੋ੍ਰਜੈਕਟ ਲੁਧਿਆਣਾ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਤੇ ਨੈਤਿਕ ਵਿੱਦਿਅਕ ਮੁਕਾਬਲੇ ਕਰਵਾਏ ਗਏ | ਜਾਣਕਾਰੀ ...

ਪੂਰੀ ਖ਼ਬਰ »

ਮੁਢਲਾ ਸਿਹਤ ਕੇਂਦਰ ਿਖ਼ਆਲਾ ਕਲਾਂ ਵਿਖੇ ਵਿਸ਼ਵ ਪੱਧਰੀ ਸ਼ੂਗਰ ਜਾਗਰੂਕਤਾ ਦਿਵਸ ਮਨਾਇਆ

ਮਾਨਸਾ, 14 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸੀਨੀਅਰ ਮੈਡੀਕਲ ਅਫ਼ਸਰ ਡਾ. ਨਵਜੋਤਪਾਲ ਸਿੰਘ ਭੁੱਲਰ ਦੀ ਅਗਵਾਈ ਵਿਚ ਮੁਢਲਾ ਸਿਹਤ ਕੇਂਦਰ ਿਖ਼ਆਲਾ ਕਲਾਂ ਵਿਖੇ ਵਿਸ਼ਵ ਪੱਧਰੀ ਸ਼ੂਗਰ ਜਾਗਰੂਕਤਾ ਦਿਵਸ ਮਨਾਇਆ ਗਿਆ¢ ਇਸ ਮੌਕੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX