ਤਾਜਾ ਖ਼ਬਰਾਂ


ਬੇਕਾਬੂ ਹੋ ਕੇ ਮਿੰਨੀ ਬੱਸ ਪਲਟੀ - ਇੱਕ ਨੌਜਵਾਨ ਹੇਠਾਂ ਦੱਬਿਆ
. . .  1 day ago
ਲੋਹਟਬੱਦੀ, 27 ਜਨਵਰੀ (ਕੁਲਵਿੰਦਰ ਸਿੰਘ ਡਾਂਗੋ) - ਪਿੰਡ ਡਾਂਗੋ ਵਿਖੇ ਲੀਲ ਵਾਲੀ ਸੜਕ 'ਤੇ ਬੇਕਾਬੂ ਹੋਈ ਮਿੰਨੀ ਬੱਸ ਪਲਟ ਗਈ।ਜਿਸ ਨਾਲ ਪਿੰਡ ਡਾਂਗੋ ਨਿਵਾਸੀ ਨੌਜਵਾਨ ਜਸਵਿੰਦਰ ਸਿੰਘ ਬੁਰੀ ਤਰ੍ਹਾਂ ਬੱਸ ਹੇਠ ਦੱਬਿਆ ਗਿਆ ਜਿਸ ਨੂੰ ...
ਗੁਣਾਚੌਰ ‘ਚ ਠੇਕੇ ਤੋਂ 50 ਹਜ਼ਾਰ ਲੁੱਟੇ
. . .  1 day ago
ਬੰਗਾ ,27 ਜਨਵਰੀ { ਜਸਬੀਰ ਸਿੰਘ ਨੂਰਪੁਰ } -ਸਫ਼ੇਦ ਰੰਗ ਦੀ ਗੱਡੀ 'ਚ ਆਏ 4 ਲੁਟੇਰਿਆਂ ਨੇ ਪਿਸਤੌਲ ਦੀ ਨੋਕ 'ਤੇ ਗੁਣਾਚੌਰ ਸਥਿਤ ਸ਼ਰਾਬ ਦੇ ਠੇਕੇ ਤੋਂ 50 ਹਜ਼ਾਰ ਲੁੱਟੇ ਹਨ ।ਇਸ ਮੌਕੇ ਉਹ ਆਪਣੇ ਨਾਲ ਮਹਿੰਗੀ ਸ਼ਰਾਬ ਵੀ ...
ਮਾਜਰਾ ਚੌਕ 'ਚ ਹਾਦਸੇ ਦੌਰਾਨ ਨੌਜਵਾਨ ਲੜਕੀ ਦੀ ਮੌਤ, ਭਰਾ ਜ਼ਖ਼ਮੀ
. . .  1 day ago
ਮੁੱਲਾਂਪੁਰ ਗਰੀਬਦਾਸ, 27 ਜਨਵਰੀ (ਦਿਲਬਰ ਸਿੰਘ ਖੈਰਪੁਰ )- ਪਿੰਡ ਮਾਜਰਾ ਚੌਕ 'ਚ ਭਿਆਨਕ ਹਾਦਸੇ ਦੌਰਾਨ ਇੱਕ ਨੌਜਵਾਨ ਲੜਕੀ ਦੀ ਮੌਤ ਹੋ ਗਈ ਅਤੇ ਉਸ ਦਾ ਭਰਾ ਜ਼ਖ਼ਮੀ ਹੋ ਗਿਆ। ਜਾਣਕਾਰੀ ਅਨੁਸਾਰ ਮੋਟਰਸਾਈਕਲ ...
19 ਆਈ ਪੀ ਐੱਸ ਅਧਿਕਾਰੀਆਂ ਦੇ ਹੋਏ ਤਬਾਦਲੇ
. . .  1 day ago
ਚੰਡੀਗੜ੍ਹ ,27 ਜਨਵਰੀ - ਪੰਜਾਬ ਸਰਕਾਰ ਵੱਲੋਂ ਅੱਜ ਇਕ ਅਹਿਮ ਐਲਾਨ ਕਰਦਿਆਂ ਪੰਜਾਬ ਪੁਲਿਸ ਦੇ 19 ਆਈਪੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ।
ਮੁੰਬਈ 'ਚ ਹੋਵੇਗਾ ਆਈ.ਪੀ.ਐਲ-2020 ਫਾਈਨਲ - ਸੌਰਵ ਗਾਂਗੁਲੀ
. . .  1 day ago
ਕੋਲਕਾਤਾ, 27 ਜਨਵਰੀ - ਇੰਡੀਅਨ ਪ੍ਰੀਮੀਅਰ ਲੀਗ (ਆਈ.ਪੀ.ਐਲ) 2020 ਦਾ ਫਾਈਨਲ ਮੁਕਾਬਲਾ ਮੁੰਬਈ 'ਚ ਹੋਵੇਗਾ। ਇਸ ਦੀ ਜਾਣਕਾਰੀ ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ)ਦੇ ਮੁਖੀ ਸੌਰਵ ...
ਕੋਰੋਨਾ ਵਾਇਰਸ ਨੂੰ ਲੈ ਕੇ ਹਵਾਈ ਅੱਡੇ 'ਤੇ ਲਗਾਇਆ ਗਿਆ ਥਰਮਲ ਸਕੈਨਰ
. . .  1 day ago
ਰਾਜਾਸਾਂਸੀ, 27 ਜਨਵਰੀ (ਹੇਰ, ਖੀਵਾ) - ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਸ਼ਿਵਦੁਲਾਰ ਸਿੰਘ ਢਿੱਲੋਂ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦੀ ਅਗਵਾਈ ਹੇਠ ਇਕ ਅਹਿਮ ਮੀਟਿੰਗ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਵਿਖੇ ਕੀਤੀ ਗਈ, ਜਿਸ ਵਿਚ ਡਾਇਰੈਕਟਰ ਏਅਰਪੋਰਟ...
ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਸ਼ੁਰੂ ਕੀਤਾ ਗਿਆ 'ਪੁਲਿਸ ਇੰਪਲਾਈਜ਼ ਵੈੱਲਫੇਅਰ ਫ਼ੰਡ'
. . .  1 day ago
ਅਜਨਾਲਾ, 27 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਐੱਸ.ਐੱਸ.ਪੀ ਅੰਮ੍ਰਿਤਸਰ ਦਿਹਾਤੀ ਵਿਕਰਮਜੀਤ ਦੁੱਗਲ ਵੱਲੋਂ ਸਮੂਹ ਕਰਮਚਾਰੀਆਂ/ਅਧਿਕਾਰੀਆਂ ਦੀ ਸਹਿਮਤੀ ਨਾਲ 'ਪੁਲਿਸ ਇੰਪਲਾਈਜ਼ ਵੈੱਲਫੇਅਰ ਫ਼ੰਡ' ਸ਼ੁਰੂ ਕੀਤਾ ਗਿਆ ਹੈ। ਇਸ ਫ਼ੰਡ ਦੀ ਮਦਦ ਨਾਲ ਹਰ ਪੁਲਿਸ...
ਮੀਂਹ ਨੇ ਫਿਰ ਵਧਾਈ ਠੰਢ
. . .  1 day ago
ਖਮਾਣੋਂ, 27 ਜਨਵਰੀ (ਪਰਮਵੀਰ ਸਿੰਘ) - ਸਵੇਰ ਦੀ ਬੱਦਲਵਾਈ ਤੋਂ ਬਾਅਦ ਇਲਾਕੇ ਵਿਚ ਮੀਂਹ ਸ਼ੁਰੂ ਹੋ ਗਿਆ ਹੈ। ਜਿਸ ਕਾਰਨ ਠੰਢ ਨੇ ਇਕ ਵਾਰ ਫੇਰ ਆਪਣੀ ਪਕੜ ਸ਼ੁਰੂ ਕਰ ਦਿੱਤੀ ਹੈ। ਠੰਢ ਅਤੇ ਮੀਂਹ ਨੂੰ ਜਿੱਥੇ ਕਿਸਾਨਾਂ...
ਦੋ ਧਿਰਾਂ ਵਿਚਾਲੇ ਚੱਲੇ ਇੱਟਾਂ-ਰੋੜੇ, 4 ਗੰਭੀਰ ਜ਼ਖ਼ਮੀ
. . .  1 day ago
ਭਿੰਡੀ ਸੈਦਾਂ, 27 ਜਨਵਰੀ ( ਪ੍ਰਿਤਪਾਲ ਸਿੰਘ ਸੂਫ਼ੀ )- ਸਥਾਨਕ ਕਸਬਾ ਭਿੰਡੀ ਸੈਦਾਂ ਵਿਖੇ ਦੋ ਧਿਰਾਂ ਵਿਚਾਲੇ ਅੱਜ ਕਿਸੇ ਪੁਰਾਣੀ ਰੰਜਸ਼ ਨੂੰ ਲੈ ਕੇ ਜੰਮ ਕੇ ਇੱਟਾਂ ਰੋੜੇ ਚੱਲੇ। ਇੱਕ ਧਿਰ...
ਨਿਤਿਸ਼ ਕੁਮਾਰ ਨੇ ਸੱਦੀ ਜੇ. ਡੀ. ਯੂ. ਨੇਤਾਵਾਂ ਦੀ ਬੈਠਕ, ਪ੍ਰਸ਼ਾਂਤ ਕਿਸ਼ੋਰ ਨਹੀਂ ਹੋਣਗੇ ਸ਼ਾਮਲ
. . .  1 day ago
ਪਟਨਾ, 27 ਜਨਵਰੀ- ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਭਲਕੇ 28 ਜਨਵਰੀ ਨੂੰ ਪਟਨਾ ਸਥਿਤ ਆਪਣੀ ਰਿਹਾਇਸ਼ 'ਤੇ ਬੈਠਕ ਬੁਲਾਈ ਹੈ। ਇਸ ਬੈਠਕ 'ਚ ਜੇ. ਡੀ. ਯੂ. ਦੇ ਸਾਰੇ ਸੰਸਦ ਮੈਂਬਰ...
ਧੁੱਪ ਨਿਕਲਣ ਅਤੇ ਕਿਣ ਮਿਣ ਰੁਕਣ ਨਾਲ ਲੋਕਾਂ ਨੂੰ ਠੰਢ ਤੋਂ ਮਿਲੀ ਰਾਹਤ
. . .  1 day ago
ਬਾਘਾਪੁਰਾਣਾ, 27 ਜਨਵਰੀ (ਬਲਰਾਜ ਸਿੰਗਲਾ)- ਅੱਜ ਸਵੇਰੇ ਦਿਨ ਚੜ੍ਹਦਿਆਂ ਹੀ ਮੌਸਮ ਦੇ ਮਿਜ਼ਾਜ ਵਿਗੜਨ ਨਾਲ ਸ਼ੁਰੂ ਹੋਈ ਕਿਣ ਮਿਣ ਨਾਲ ਬਾਘਾਪੁਰਾਣਾ ਸ਼ਹਿਰ ਅਤੇ ਇਲਾਕੇ ਅੰਦਰ ਜਨ-ਜੀਵਨ ਕਾਫ਼ੀ...
ਕਾਂਗਰਸ 'ਚ ਸਥਿਤੀ ਵਿਸਫੋਟਕ, ਕਿਸੇ ਵੀ ਸਮੇਂ ਹੋ ਸਕਦੈ ਧਮਾਕਾ- ਚੰਦੂਮਾਜਰਾ
. . .  1 day ago
ਗੜ੍ਹਸ਼ੰਕਰ, 27 ਜਨਵਰੀ (ਧਾਲੀਵਾਲ)- ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਗੜ੍ਹਸ਼ੰਕਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ...
ਪੱਛਮੀ ਬੰਗਾਲ ਵਿਧਾਨ ਸਭਾ 'ਚ ਨਾਗਰਿਕਤਾ ਕਾਨੂੰਨ ਵਿਰੁੱਧ ਮਤਾ ਪਾਸ
. . .  1 day ago
ਕੋਲਕਾਤਾ, 27 ਜਨਵਰੀ- ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.) ਵਿਰੁੱਧ ਪੱਛਮੀ ਬੰਗਾਲ ਵਿਧਾਨ ਸਭਾ 'ਚ ਵੀ ਮਤਾ ਪਾਸ ਹੋ ਗਿਆ। ਵਿਧਾਨ ਸਭਾ 'ਚ ਇਹ ਮਤਾ ਸੂਬਾ ਸਰਕਾਰ ਵਲੋਂ ਪੇਸ਼ ਕੀਤਾ ਗਿਆ...
ਪੰਜਾਬ ਨਿਊ ਈਅਰ ਬੰਪਰ- ਪਠਾਨਕੋਟ ਵਾਸੀ 3 ਘੰਟਿਆਂ 'ਚ ਬਣਿਆ ਕਰੋੜਪਤੀ
. . .  1 day ago
ਚੰਡੀਗੜ੍ਹ, 27 ਜਨਵਰੀ- 'ਕਿਸਮਤ ਚਮਕਦੀ ਦਾ ਪਤਾ ਨਹੀਂ ਲੱਗਦਾ', ਇਹ ਗੱਲ ਪਠਾਨਕੋਟ ਵਾਸੀ ਰਾਕੇਸ਼ ਸ਼ਰਮਾ 'ਤੇ ਬਿਲਕੁਲ ਢੁੱਕਦੀ ਹੈ, ਜਿਸ ਨੂੰ ਪੰਜਾਬ ਰਾਜ ਨਿਊ ਈਅਰ ਬੰਪਰ ਨੇ ਮਹਿਜ਼ ਤਿੰਨ ਘੰਟਿਆਂ 'ਚ ਡੇਢ ਕਰੋੜ...
ਮੁੜ ਪੰਜ ਦਿਨਾਂ ਪੁਲਿਸ ਰਿਮਾਂਡ 'ਤੇ ਭੇਜਿਆ ਗਿਆ ਗੈਂਗਸਟਰ ਸੁਖਪ੍ਰੀਤ ਬੁੱਢਾ
. . .  1 day ago
ਮੋਗਾ, 27 ਜਨਵਰੀ (ਗੁਰਤੇਜ ਬੱਬੀ)- ਥਾਣਾ ਨਿਹਾਲ ਸਿੰਘ ਪੁਲਿਸ ਗੈਂਗਸਟਰ ਸੁਖਪ੍ਰੀਤ ਉਰਫ਼ ਬੁੱਢਾ ਨੂੰ 22 ਜਨਵਰੀ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਸੰਗਰੂਰ ਜੇਲ੍ਹ ਤੋਂ ਤਹਿਸੀਲ ਨਿਹਾਲ ਸਿੰਘ ਵਾਲਾ ਲੈ ਕੇ ਆਈ ਸੀ...
ਸ਼ਾਹੀਨ ਬਾਗ ਪ੍ਰਦਰਸ਼ਨ ਨੂੰ 'ਟੁਕੜੇ-ਟੁਕੜੇ' ਗੈਂਗ ਦਾ ਸਮਰਥਨ- ਰਵੀਸ਼ੰਕਰ ਪ੍ਰਸਾਦ
. . .  1 day ago
ਅਫ਼ਗ਼ਾਨਿਸਤਾਨ 'ਚ ਹਾਦਸਾਗ੍ਰਸਤ ਹੋਇਆ ਯਾਤਰੀ ਜਹਾਜ਼
. . .  1 day ago
ਭਾਰਤ ਸਰਕਾਰ ਨੇ ਬੋਡੋਲੈਂਡ ਗਰੁੱਪ ਨਾਲ ਕੀਤਾ ਸ਼ਾਂਤੀ ਸਮਝੌਤਾ
. . .  1 day ago
ਅਖਿਲ ਭਾਰਤੀ ਸਫ਼ਾਈ ਮਜ਼ਦੂਰ ਸੰਘ ਦੇ ਮੁਖੀ ਸੰਜੇ ਗਹਿਲੋਤ 'ਆਪ' ਹੋਏ ਸ਼ਾਮਲ
. . .  1 day ago
ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਪਟੀਸ਼ਨ 'ਤੇ ਜਲਦੀ ਸੁਣਵਾਈ ਕਰਨ ਦੇ ਸੁਪਰੀਮ ਕੋਰਟ ਨੇ ਦਿੱਤੇ ਸੰਕੇਤ
. . .  1 day ago
ਨਿੱਜੀ ਰੰਜਿਸ਼ ਦੇ ਚੱਲਦਿਆਂ ਗੋਲੀਆਂ ਮਾਰ ਕੇ ਵਿਅਕਤੀ ਦਾ ਕਤਲ
. . .  1 day ago
ਹਲਕੀ ਕਿਣ ਮਿਣ ਕਾਰਨ ਜਨ-ਜੀਵਨ ਪ੍ਰਭਾਵਿਤ
. . .  1 day ago
ਧਾਰਮਿਕ ਭਾਵਨਾਵਾਂ ਭੜਕਾਉਣ ਦੇ ਮਾਮਲੇ 'ਚ ਕਾਮੇਡੀਅਨ ਭਾਰਤੀ ਸਿੰਘ ਨੂੰ ਮਾਣਯੋਗ ਹਾਈਕੋਰਟ ਨੇ ਦਿੱਤੀ ਰਾਹਤ
. . .  1 day ago
1 ਫਰਵਰੀ ਨੂੰ ਹੋਵੇਗੀ ਬਾਬੇ ਨਾਨਕ ਦੇਵ ਦੀ ਫ਼ਿਲਾਸਫ਼ੀ 'ਤੇ ਕੌਮਾਂਤਰੀ ਕਾਨਫ਼ਰੰਸ, ਚੀਫ਼ ਜਸਟਿਸ ਕਰਨਗੇ ਉਦਘਾਟਨ
. . .  1 day ago
ਪਾਕਿ 'ਚ ਵਿਆਹ ਦੇ ਮੰਡਪ ਤੋਂ ਅਗਵਾ ਕੀਤੀ ਗਈ ਹਿੰਦੂ ਲੜਕੀ, ਜਬਰਨ ਧਰਮ ਪਰਿਵਰਤਨ ਮਗਰੋਂ ਕਰਾਇਆ ਗਿਆ ਨਿਕਾਹ
. . .  1 day ago
ਬਜਟ ਸੈਸ਼ਨ ਤੋਂ ਪਹਿਲਾਂ 31 ਜਨਵਰੀ ਨੂੰ ਹੋਵੇਗੀ ਭਾਜਪਾ ਸੰਸਦੀ ਕਾਰਜਕਾਰਨੀ ਦੀ ਬੈਠਕ
. . .  1 day ago
ਐੱਨ. ਪੀ. ਆਰ. ਦੀ ਪ੍ਰਕਿਰਿਆ 'ਤੇ ਰੋਕ ਲਾਉਣ ਤੋਂ ਸੁਪਰੀਮ ਕੋਰਟ ਦਾ ਇਨਕਾਰ, ਕੇਂਦਰ ਸਰਕਾਰ ਨੂੰ ਭੇਜਿਆ ਨੋਟਿਸ
. . .  1 day ago
ਪ੍ਰਵਾਸੀ ਮਜ਼ਦੂਰ ਦੇ 5 ਸਾਲਾ ਬੱਚੇ ਨੂੰ ਆਵਾਰਾ ਕੁੱਤਿਆਂ ਨੇ ਨੋਚ-ਨੋਚ ਖਾਧਾ, ਮੌਤ
. . .  1 day ago
ਏਅਰ ਇੰਡੀਆ 'ਚ 100 ਫ਼ੀਸਦੀ ਹਿੱਸੇਦਾਰੀ ਵੇਚੇਗੀ ਸਰਕਾਰ, 17 ਮਾਰਚ ਤੱਕ ਲੱਗੇਗੀ ਬੋਲੀ
. . .  1 day ago
ਆਂਧਰਾ ਪ੍ਰਦੇਸ਼ ਕੈਬਨਿਟ ਦਾ ਵੱਡਾ ਫ਼ੈਸਲਾ, ਵਿਧਾਨ ਪ੍ਰੀਸ਼ਦ ਨੂੰ ਖ਼ਤਮ ਕਰਨ ਦੇ ਫ਼ੈਸਲੇ 'ਤੇ ਲਾਈ ਮੋਹਰ
. . .  1 day ago
ਬਜਟ ਤੋਂ ਪਹਿਲਾਂ ਸਰਕਾਰ ਨੇ ਸੱਦੀ ਸਰਬ ਪਾਰਟੀ ਬੈਠਕ
. . .  1 day ago
ਪੰਜਾਬ ਦੇ ਪੰਜ ਜ਼ਿਲ੍ਹਿਆਂ 'ਚ ਡਾਇਬੀਟਿਕ ਰੈਟੀਨੋਪੈਥੀ ਸਕਰੀਨਿੰਗ ਤੇ ਟਰੀਟਮੈਂਟ ਲਈ ਆਰੰਭਿਕ ਪ੍ਰਾਜੈਕਟ ਦੀ ਸ਼ੁਰੂਆਤ- ਸਿੱਧੂ
. . .  1 day ago
11 ਸਾਲਾ ਬੱਚੀ ਨਾਲ ਛੇੜਛਾੜ ਦੇ ਮਾਮਲੇ 'ਚ ਗ੍ਰੰਥੀ ਨਾਮਜ਼ਦ
. . .  1 day ago
ਸੁਖਬੀਰ ਅਤੇ ਬੀਬਾ ਹਰਸਿਮਰਤ ਬਾਦਲ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  1 day ago
ਦਿੱਗਜ ਬਾਸਕਟਬਾਲ ਖਿਡਾਰੀ ਕੋਬੀ ਬ੍ਰਾਇੰਟ ਅਤੇ ਉਨ੍ਹਾਂ ਦੀ ਧੀ ਦੀ ਹੈਲੀਕਾਪਟਰ ਹਾਦਸੇ 'ਚ ਮੌਤ
. . .  1 day ago
ਚੋਰਾਂ ਨੇ ਬੈਂਕ ਦੀ ਕੰਧ ਪਾੜ ਕੇ ਕੀਤੀ ਚੋਰੀ
. . .  1 day ago
ਹਜ਼ਾਰਾਂ ਕਿਸਾਨ ਅੱਜ ਕਰਨਗੇ ਡਿਪਟੀ ਕਮਿਸ਼ਨਰ ਸੰਗਰੂਰ ਦੇ ਦਫ਼ਤਰ ਦਾ ਘਿਰਾਓ
. . .  1 day ago
ਜੈਪੁਰ 'ਚ ਸਾਹਮਣੇ ਆਇਆ ਕੋਰੋਨਾ ਵਾਇਰਸ ਦਾ ਮਰੀਜ਼
. . .  1 day ago
ਜ਼ਿਲ੍ਹਾ ਸੰਗਰੂਰ 'ਚ ਆਮ ਵਾਂਗ ਖੁੱਲ੍ਹਣਗੇ ਸਕੂਲ
. . .  1 day ago
ਅੱਜ ਦਾ ਵਿਚਾਰ
. . .  1 day ago
ਪੰਜਾਬ ਚ ਕੋਰੋਨਾ ਵਾਇਰਸ ਨਾਂ ਦੀ ਕੋਈ ਬਿਮਾਰੀ ਨਹੀਂ - ਬਲਬੀਰ ਸਿੱਧੂ
. . .  1 day ago
ਸੜਕ ਹਾਦਸੇ 'ਚ ਇੱਕ ਪ੍ਰਵਾਸੀ ਮਜ਼ਦੂਰ ਦੀ ਮੌਤ, ਦੂਜਾ ਜ਼ਖ਼ਮੀ
. . .  2 days ago
ਸੰਤ ਬਾਬਾ ਅਵਤਾਰ ਸਿੰਘ ਕਲਿਆਣ ਸੰਪਰਦਾਇ ਰਾੜਾ ਸਾਹਿਬ ਵਾਲੇ ਹੋਏ ਸਵਰਗਵਾਸ
. . .  2 days ago
ਭੀਮ ਆਰਮੀ ਦਾ ਮੁਖੀ ਚੰਦਰਸ਼ੇਖਰ ਆਜ਼ਾਦ ਗ੍ਰਿਫ਼ਤਾਰ
. . .  2 days ago
22 ਫਰਵਰੀ ਤੋਂ 1 ਮਾਰਚ ਤੱਕ ਭੁਵਨੇਸ਼ਵਰ 'ਚ ਹੋਣਗੀਆਂ 'ਖੇਲੋ ਇੰਡੀਆ ਯੂਨੀਵਰਸਿਟੀ' ਖੇਡਾਂ - ਪ੍ਰਧਾਨ ਮੰਤਰੀ
. . .  2 days ago
ਔਰਤ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  2 days ago
ਲੌਂਗੋਵਾਲ ਵਿਖੇ ਵੱਡੇ ਇਕੱਠ ਵਲੋਂ ਢੀਂਡਸਾ ਨੂੰ ਸਮਰਥਨ
. . .  2 days ago
ਜਲੰਧਰ ਦੇ ਵਿੱਦਿਅਕ ਅਦਾਰਿਆਂ 'ਚ ਕੱਲ੍ਹ ਛੁੱਟੀ ਦਾ ਐਲਾਨ
. . .  2 days ago
ਗੁਰਦਾਸਪੁਰ ਦੇ ਵਿੱਦਿਅਕ ਅਦਾਰਿਆਂ ਵਿਚ ਕੱਲ੍ਹ ਹੋਵੇਗੀ ਛੁੱਟੀ
. . .  2 days ago
ਅਜੇ ਤੱਕ ਰਾਜਾਸਾਂਸੀ ਨਹੀਂ ਪਹੁੰਚੀ ਹਜ਼ੂਰ ਸਾਹਿਬ ਤੋਂ ਆਉਣ ਵਾਲੀ ਉਡਾਣ
. . .  2 days ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 20 ਮੱਘਰ ਸੰਮਤ 551

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਚੰਡੀਗੜ੍ਹੀਆਂ ਨੂੰ ਜਲਦ ਚੰਗੀ ਕੁਆਲਿਟੀ ਦਾ 60-65 ਰੁਪਏ ਕਿੱਲੋ ਮਿਲੇਗਾ ਪਿਆਜ਼

ਚੰਡੀਗੜ੍ਹ, 4 ਦਸੰਬਰ (ਆਰ.ਐਸ.ਲਿਬਰੇਟ)- ਚੰਡੀਗੜ੍ਹੀਆਂ ਨੂੰ ਜਲਦ ਹੀ ਚੰਗੀ ਕੁਆਲਿਟੀ ਦਾ 60-65 ਰੁਪਏ ਕਿੱਲੋ ਪਿਆਜ਼ ਮਿਲੇਗਾ | ਅੱਜ ਯੂ.ਟੀ. ਸਕੱਤਰੇਤ ਵਿਚ ਉੱਚ ਅਧਿਕਾਰੀਆਂ ਨਾਲ ਇੱਕ ਵਿਸ਼ੇਸ਼ ਬੈਠਕ ਦੌਰਾਨ ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਅਤੇ ਚੰਡੀਗੜ੍ਹ ਪ੍ਰਸ਼ਾਸਕ ਨੇ ਅਧਿਕਾਰੀਆਂ ਨਾਲ ਜਿਥੇ ਚੰਡੀਗੜ੍ਹ ਦੇ ਹੋਰ ਅਹਿਮ ਮੁੱਦਿਆਂ 'ਤੇ ਵਿਚਾਰ ਵਟਾਂਦਰਾ ਕੀਤਾ, ਉਥੇ ਪਿਆਜ਼ ਦੀ ਕੀਮਤ ਵਿਚ ਲਗਾਤਾਰ ਹੋਏ ਵਾਧੇ ਦੇ ਮੁੱਦੇ 'ਤੇ ਕਿਹਾ ਕਿ ਚੰਡੀਗੜ੍ਹ ਅਤੇ ਲੋਕਾਂ ਨੂੰ ਰਾਹਤ ਪ੍ਰਦਾਨ ਕਰਨ ਲਈ ਵਾਜਬ ਭਾਅ 'ਤੇ ਚੰਗੀ ਕੁਆਲਿਟੀ ਦੇ ਪਿਆਜ਼ ਮੁਹੱਈਆ ਕਰਾਉਣ ਲਈ, ਖ਼ੁਰਾਕ ਅਤੇ ਸਪਲਾਈ ਅਤੇ ਖਪਤਕਾਰ ਮਾਮਲੇ ਚੰਡੀਗੜ੍ਹ ਨੇ ਇਸ ਮਾਮਲੇ ਨੂੰ ਉਪਭੋਗਤਾ ਮਾਮਲੇ ਵਿਭਾਗ ਕੇਂਦਰ ਸਰਕਾਰ ਕੋਲ ਉਠਾਇਆ ਹੈ | ਨੈਸ਼ਨਲ ਐਗਰੀਕਲਚਰਲ ਕੋਆਪਰੇਟਿਵ ਮਾਰਕੀਟਿੰਗ ਫੈਡਰੇਸ਼ਨ ਆਫ਼ ਇੰਡੀਆ ਨੂੰ ਜਲਦੀ ਚੰਗੀ ਕੁਆਲਿਟੀ ਦਾ ਪਿਆਜ਼ ਉਪਲਬਧ ਕਰਾਉਣ ਦੇ ਨਿਰਦੇਸ਼ ਦੇਵੇਗਾ, ਜਿਸ ਦੀ ਕੀਮਤ ਲਗਭਗ 60-65 ਰੁਪਏ ਪ੍ਰਤੀ ਕਿੱਲੋ ਹੋਵੇਗੀ | ਵਿਭਾਗ ਵਲੋਂ ਸ਼ਹਿਰ ਵਿਚ ਸਟਾਲਾਂ 'ਤੇ ਇਸ ਨੂੰ ਵੇਚਿਆ ਜਾਵੇਗਾ | ਪ੍ਰਸ਼ਾਸਕ ਨੇ ਖ਼ੁਰਾਕ ਅਤੇ ਸਪਲਾਈ ਅਤੇ ਖਪਤਕਾਰ ਮਾਮਲੇ ਅਤੇ ਕਾਨੂੰਨੀ ਮੈਟਰੋਲੋਜੀ ਵਿਭਾਗ ਨੂੰ ਹਦਾਇਤ ਕੀਤੀ ਹੈ ਕਿ ਸ਼ਹਿਰ ਵਿਚ ਪਿਆਜ਼ ਦੀ ਵਾਜਬ ਭਾਅ 'ਤੇ ਵਿੱਕਰੀ ਨੂੰ ਯਕੀਨੀ ਬਣਾਇਆ ਜਾਵੇ ਤੇ ਕਿਸੇ ਕਿਸਮ ਦੀ ਕੁਤਾਹੀ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ | ਵਿੰਟੇਜ ਕਾਰ ਮਿਊਜ਼ੀਅਮ ਅਤੇ ਕਾਰਬੁਜੀਅਰ ਵਲੋਂ ਡਿਜ਼ਾਈਨ ਕੀਤੇ ਫ਼ਰਨੀਚਰ ਮਿਊਜ਼ੀਅਮ ਸਬੰਧੀ ਇਕ ਪੇਸ਼ਕਾਰੀ ਦਿੱਤੀ ਗਈ | ਪ੍ਰਸ਼ਾਸਕ ਨੇ ਕਾਨੂੰਨ ਪ੍ਰਬੰਧਾਂ ਸਬੰਧੀ ਮੁੱਦਿਆਂ ਦਾ ਵੀ ਜਾਇਜ਼ਾ ਲਿਆ ਅਤੇ ਪਿਛਲੇ ਕਈ ਸਾਲਾਂ ਤੋਂ ਵੱਖ-ਵੱਖ ਥਾਣਿਆਂ ਵਿਚ ਪਏ ਕੇਸਾਂ ਦੇ ਨਿਪਟਾਰੇ 'ਤੇ ਜ਼ੋਰ ਦਿੱਤਾ | ਡੀ.ਜੀ.ਪੀ. ਚੰਡੀਗੜ੍ਹ ਨੇ ਵੀ ਘੱਟ ਰਹੇ ਜੁਰਮ ਦੀ ਦਰ ਬਾਰੇ ਜਾਣੂ ਕਰਵਾਇਆ, ਉਨ੍ਹਾਂ ਇਹ ਵੀ ਦੱਸਿਆ ਕਿ ਨਵਾਂ ਸ਼ੁਰੂ ਕੀਤਾ ਟੋਲ ਫ੍ਰੀ ਨੰਬਰ 112 ਸਫਲਤਾਪੂਰਵਕ ਚੱਲ ਰਿਹਾ ਹੈ | ਆਵਾਜਾਈ ਨਿਯਮਾਂ ਦੀ ਉਲੰਘਣਾ ਕਰਨ 'ਤੇ ਕੰਪਾਊਡਿੰਗ ਫੀਸ ਸਬੰਧੀ ਇਕ ਨੋਟੀਫ਼ਿਕੇਸ਼ਨ ਨੂੰ ਵੀ ਅੰਤਮ ਰੂਪ ਦਿੱਤਾ ਗਿਆ | ਬਿਜਲੀ ਵਰਤੋਂ 'ਤੇ ਨਗਰ ਨਿਗਮ ਦੀਆਂ 10 ਪੈਸੇ ਪ੍ਰਤੀ ਯੂਨਿਟ ਵਸੂਲਣ ਦੀ ਸਿਫ਼ਾਰਸ਼ ਨੂੰ ਪ੍ਰਵਾਨਗੀ ਦਿੱਤੀ ਗਈ | ਬੈਠਕ ਦੌਰਾਨ ਆਈ.ਏ.ਐਸ. ਸਕੱਤਰ ਸਭਿਆਚਾਰ ਭਾਰਤ ਸਰਕਾਰ ਅਰੁਣ ਗੋਇਲ, ਆਈ.ਏ.ਐੱਸ. ਸਕੱਤਰ ਸਭਿਆਚਾਰ ਵਿਕਾਸ ਪ੍ਰਤਾਪ, ਪੰਜਾਬ ਸਰਕਾਰ ਅਤੇ ਯੂ.ਟੀ. ਚੰਡੀਗੜ੍ਹ ਦੇ ਉੱਚ ਅਧਿਕਾਰੀ ਮੌਜੂਦ ਸਨ |

ਵਧਦੀਆਂ ਹੋਈਆਂ ਜਬਰ ਜਨਾਹ ਅਤੇ ਹੱਤਿਆਵਾਂ ਦੀਆਂ ਘਟਨਾਵਾਂ ਦੇ ਵਿਰੋਧ 'ਚ ਦਿੱਤਾ ਧਰਨਾ

ਚੰਡੀਗੜ੍ਹ, 4 ਦਸੰਬਰ (ਅਜਾਇਬ ਸਿੰਘ ਔਜਲਾ)- ਦੇਸ਼ ਵਿਚ ਵਧਦੀਆਂ ਹੋਈਆਂ ਜਬਰ ਜਨਾਹ ਅਤੇ ਹੱਤਿਆਵਾਂ ਦੀਆਂ ਘਟਨਾਵਾਂ ਦੇ ਵਿਰੋਧ ਵਿਚ ਅੱਜ ਸਮਾਜਿਕ ਸੰਸਥਾਵਾਂ ਵਲੋਂ ਇਕੱਠੇ ਹੋ ਕੇ ਸੈਕਟਰ 44 ਅਤੇ 45 ਦੀਆਂ ਲਾਈਟ ਪੁਆਇੰਟ 'ਤੇ ਧਰਨਾ ਅਤੇ ਪ੍ਰਦਰਸ਼ਨ ਕੀਤਾ ਗਿਆ | ਉਨ੍ਹਾਂ ...

ਪੂਰੀ ਖ਼ਬਰ »

ਘਰ ਸਾਹਮਣੇ ਬੈਠੀ ਔਰਤ ਦੀ ਚੇਨ ਝਪਟੀ

ਚੰਡੀਗੜ੍ਹ, 4 ਦਸੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ 40 ਵਿਚ ਦੋ ਅਣਪਛਾਤੇ ਮੋਟਰਸਾਈਕਲ ਸਵਾਰ ਲੜਕੇ ਘਰ ਸਾਹਮਣੇ ਬੈਠੀ ਔਰਤ ਦੀ ਸੋਨੇ ਦੀ ਚੇਨ ਝਪਟ ਕੇ ਫ਼ਰਾਰ ਹੋ ਗਏ | ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਔਰਤ ਦੀ ਪਛਾਣ ਪ੍ਰਤਿਭਾ ਜੈਨ(46) ਵਜੋਂ ਹੋਈ ਹੈ | ...

ਪੂਰੀ ਖ਼ਬਰ »

ਨਗਰ ਨਿਗਮ ਨੇ ਰਹਿੰਦੇ ਰਜਿਸਟਰਡ ਫੜ੍ਹੀਆਂ ਵਾਲਿਆਂ ਨੂੰ ਡਰਾਅ ਜ਼ਰੀਏ ਸਾਈਟਾਂ ਕੀਤੀਆਂ ਅਲਾਟ

ਚੰਡੀਗੜ੍ਹ, 4 ਦਸੰਬਰ (ਆਰ.ਐਸ.ਲਿਬਰੇਟ)- ਅੱਜ ਨਗਰ ਨਿਗਮ ਨੇ ਪਹਿਲੇ ਤਿੰਨ ਪੜਾਵਾਂ 'ਚੋਂ ਬਚੇ ਰਜਿਸਟਰਡ ਫੜ੍ਹੀਆਂ ਵਾਲਿਆਂ ਨੂੰ ਡਰਾਅ ਜ਼ਰੀਏ ਸਾਈਟਾਂ ਅਲਾਟ ਕਰ ਦਿੱਤੀਆਂ ਹਨ | ਇਹ ਪ੍ਰਕਿਰਿਆ ਅੱਜ ਇਸ ਲਈ ਪੂਰੀ ਕੀਤੀ ਕਿ ਇਨ੍ਹਾਂ ਵਿਕਰੇਤਾਵਾਂ ਨੂੰ ਅਦਾਲਤ ਦੇ ਹੁਕਮ ...

ਪੂਰੀ ਖ਼ਬਰ »

ਸ਼ਿਕਾਇਤ ਹੱਲ ਕਮੇਟੀਆਂ ਦੇ ਚੇਅਰਮੈਨਾਂ ਦੀਆਂ ਨਿਯੁਕਤੀਆਂ

ਚੰਡੀਗੜ੍ਹ, 4 ਦਸੰਬਰ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਸਰਕਾਰ ਵਲੋਂ ਜ਼ਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਹੱਲ ਕਮੇਟੀਆਂ ਦੇ ਚੇਅਰਮੈਨਾਂ ਦੀ ਨਿਯੁਕਤੀ ਦੀ ਨੋਟੀਫ਼ਿਕੇਸ਼ਨ ਜਾਰੀ ਕਰਦੇ ਹੋਏ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਜ਼ਿਲ੍ਹਾ ਗੁਰੂਗ੍ਰਾਮ ਦਾ ...

ਪੂਰੀ ਖ਼ਬਰ »

ਸੱਟੇ ਰਾਹੀਂ ਲੋਕਾਂ ਨੂੰ ਦੋ ਗੁਣਾ ਪੈਸੇ ਦੇਣ ਦਾ ਝਾਂਸਾ ਦੇਣ ਵਾਲਾ ਗਿ੍ਫ਼ਤਾਰ

ਚੰਡੀਗੜ੍ਹ, 4 ਦਸੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਸੱਟੇ ਰਾਹੀਂ ਲੋਕਾਂ ਨੂੰ ਦੋ ਗੁਣਾ ਪੈਸੇ ਦੇਣ ਦਾ ਝਾਂਸਾ ਦੇਣ ਵਾਲੇ ਇਕ ਵਿਅਕਤੀ ਨੂੰ ਚੰਡੀਗੜ੍ਹ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਗਿ੍ਫ਼ਤਾਰ ਕੀਤਾ ਹੈ | ਗਿ੍ਫ਼ਤਾਰ ਮੁਲਜ਼ਮ ਦੀ ਪਛਾਣ ਸਵਰਾਜ ਕੁਮਾਰ ਵਜੋਂ ਹੋਈ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਸਵੱਛ ਅਤੇ ਇਲੈਕਟਿ੍ਕ ਮੋਬਿਲਟੀ ਪਾਇਲਟ ਪ੍ਰੋਜੈਕਟ ਤਿਆਰ ਕਰਨ ਸਬੰਧੀ ਭਾਈਵਾਲੀ

ਚੰਡੀਗੜ੍ਹ, 4 ਦਸੰਬਰ (ਅਜੀਤ ਬਿਊਰੋ)-ਸੂਬੇ ਵਿਚ ਵੱਧ ਰਹੀ ਵਾਤਾਵਰਣ ਪ੍ਰਦੂਸ਼ਣ ਦੀ ਸਮੱਸਿਆ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਨੇ ਵਰਲਡ ਇਕਨਾਮਿਕ ਫੋਰਮ(ਡਬਲਿਊ.ਈ.ਐਫ.) ਨਾਲ ਸਵੱਛ ਤੇ ਇਲੈਕਟਿ੍ਕ ਮੋਬਿਲਟੀ ਪਾਇਲਟ ਤਿਆਰ ਕਰਨ ਸਬੰਧੀ ਸਾਂਝੇਦਾਰੀ ਕੀਤੀ ਗਈ ਹੈ | ਸੂਬੇ ...

ਪੂਰੀ ਖ਼ਬਰ »

ਵਾਹਨ ਚੋਰੀ ਦੇ ਮਾਮਲੇ 'ਚ ਇਕ ਗਿ੍ਫ਼ਤਾਰ

ਚੰਡੀਗੜ੍ਹ, 4 ਦਸੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਕ੍ਰਾਈਮ ਬ੍ਰਾਂਚ ਦੀ ਟੀਮ ਨੇ ਵਾਹਨ ਚੋਰੀ ਦੇ ਮਾਮਲੇ 'ਚ ਸ਼ਾਮਲ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਗਿ੍ਫ਼ਤਾਰ ਮੁਲਜ਼ਮ ਦੀ ਪਛਾਣ ਦਵਿੰਦਰ ਸਿੰਘ ਉਰਫ਼ ਕਾਲੀ ਵਜੋਂ ਹੋਈ ਹੈ ਜੋ ਫ਼ਤਿਹਗੜ੍ਹ ਸਾਹਿਬ ਪੰਜਾਬ ...

ਪੂਰੀ ਖ਼ਬਰ »

ਪੰਜ ਸਾਲ ਪੁਰਾਣੇ ਕੁੱਟਮਾਰ ਦੇ ਮਾਮਲੇ 'ਚ ਸਾਬਕਾ ਡਿਪਟੀ ਮੇਅਰ, ਭਰਾ ਤੇ ਲੜਕਾ ਅਦਾਲਤ ਵਲੋਂ ਬਰੀ

ਚੰਡੀਗੜ੍ਹ, 4 ਦਸੰਬਰ (ਰਣਜੀਤ ਸਿੰਘ) - ਸਾਬਕਾ ਡਿਪਟੀ ਮੇਅਰ ਅਤੇ ਮੌਜੂਦਾ ਭਾਜਪਾ ਕੌਾਸਲਰ ਅਨਿਲ ਦੂਬੇ ਨੂੰ 5 ਸਾਲ ਬਾਅਦ ਜ਼ਿਲ੍ਹਾ ਅਦਾਲਤ ਨੇ ਕੁੱਟਮਾਰ ਦੇ ਇਕ ਮਾਮਲੇ ਵਿਚ ਬਰੀ ਕਰ ਦਿੱਤਾ | ਇਸ ਮਾਮਲੇ ਵਿਚ ਦੂਬੇ ਦਾ ਭਰਾ ਰਾਕੇਸ਼ ਦੂਬੇ ਅਤੇ ਬੇਟਾ ਸ਼ਾਨੂ ਦੂਬੇ ਵੀ ...

ਪੂਰੀ ਖ਼ਬਰ »

ਚਰਸ ਸਮੇਤ ਇਕ ਕਾਬੂ

ਚੰਡੀਗੜ੍ਹ, 4 ਦਸੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਸਥਾਨਕ ਪੁਲਿਸ ਨੇ ਇਕ ਵਿਅਕਤੀ ਨੂੰ ਚਰਸ ਸਮੇਤ ਗਿ੍ਫ਼ਤਾਰ ਕੀਤਾ ਹੈ | ਗਿ੍ਫ਼ਤਾਰ ਮੁਲਜ਼ਮ ਦੀ ਪਛਾਣ ਕੁੱਲੂ ਹਿਮਾਚਲ ਪ੍ਰਦੇਸ਼ ਦੇ ਰਹਿਣ ਵਾਲੇ ਸੁਰਿੰਦਰ ਕੁਮਾਰ ਵਜੋਂ ਹੋਈ ਹੈ | ਮਿਲੀ ਜਾਣਕਾਰੀ ਅਨੁਸਾਰ ਪੁਲਿਸ ...

ਪੂਰੀ ਖ਼ਬਰ »

ਮਹਿੰਗਾਈ ਨੂੰ ਲੈ ਕੇ ਕਾਂਗਰਸੀ ਵਿਧਾਇਕਾਂ ਵਲੋਂ ਭਾਜਪਾ ਦਫ਼ਤਰ ਅੱਗੇ ਪ੍ਰਦਰਸ਼ਨ

ਚੰਡੀਗੜ੍ਹ,4 ਦਸੰਬਰ (ਵਿਕਰਮਜੀਤ ਸਿੰਘ ਮਾਨ)- ਪੰਜਾਬ ਸਮੇਤ ਦੇਸ਼ ਭਰ 'ਚ ਹੋਈ ਅੱਤ ਦੀ ਮਹਿੰਗਾਈ ਿਖ਼ਲਾਫ਼ ਅੱਜ ਪੰਜਾਬ ਕਾਂਗਰਸ ਦੇ ਵਿਧਾਇਕਾਂ ਅਤੇ ਕੁਝ ਕਾਂਗਰਸੀ ਆਗੂਆਂ ਵਲੋਂ ਭਾਜਪਾ ਦਫ਼ਤਰ ਮੂਹਰੇ ਪ੍ਰਦਰਸ਼ਨ ਕੀਤਾ ਗਿਆ | ਕਾਂਗਰਸੀ ਆਗੂਆਂ ਨੇ ਇਸ ਮੌਕੇ ਦੇਸ਼ ...

ਪੂਰੀ ਖ਼ਬਰ »

ਪਿੰਡ ਮਾਣਕਪੁਰ ਦੇ ਕਿਸਾਨ ਨੇ ਪਿੰਡ ਦੇ ਹੀ ਸਰਪੰਚ 'ਤੇ ਲਗਾਏ ਖੇਤ 'ਚ ਖੜ੍ਹੀ ਕਣਕ 'ਤੇ ਜ਼ਹਿਰੀਲੀ ਦਵਾਈ ਛਿੜਕਣ ਦੇ ਦੋਸ਼

ਐੱਸ. ਏ. ਐੱਸ. ਨਗਰ, 4 ਦਸੰਬਰ (ਕੇ. ਐੱਸ. ਰਾਣਾ)-ਬੀਤੀ 23 ਅਤੇ 24 ਨਵੰਬਰ ਦੀ ਰਾਤ ਨੂੰ ਪਿੰਡ ਮਾਣਕਪੁਰ ਕੱਲਰ ਦੇ ਕਿਸਾਨ ਅਮਨਦੀਪ ਸਿੰਘ ਦੀ ਲਗਪਗ ਪੌਣਾ ਏਕੜ ਦੇ ਕਰੀਬ ਰਕਬੇ ਵਿਚ ਖੜ੍ਹੀ ਕਣਕ ਦੀ ਫ਼ਸਲ 'ਤੇ ਜ਼ਹਿਰੀਲੀ ਦਵਾਈ ਛਿੜਕਣ ਵਾਲੇ ਦੋ ਵਿਅਕਤੀਆਂ ਨੂੰ ਅਮਨਦੀਪ ਸਿੰਘ ...

ਪੂਰੀ ਖ਼ਬਰ »

ਬਿਲਡਰ ਦੀ ਜਾਅਲੀ ਪਾਵਰ ਅਟਾਰਨੀ ਬਣਾ ਕੇ ਕਰੋੜਾਂ ਰੁਪਏ ਦਾ ਚੂਨਾ ਲਗਾਉਣ ਦੀ ਕੋਸ਼ਿਸ਼

ਜ਼ੀਰਕਪੁਰ, 4 ਦਸੰਬਰ (ਅਵਤਾਰ ਸਿੰਘ)-ਜ਼ੀਰਕਪੁਰ ਵਿਖੇ ਇਕ ਬਿਲਡਰ ਦੀ ਜਾਅਲੀ ਪਾਵਰ ਆਫ਼ ਅਟਾਰਨੀ ਬਣਾ ਕੇ ਉਸ ਨਾਲ ਕਰੋੜਾਂ ਰੁਪਏ ਦੀ ਠੱਗੀ ਮਾਰਨ ਦੀ ਕੋਸ਼ਿਸ਼ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਪਾਵਰ ਆਫ਼ ਅਟਾਰਨੀ ਦੇ ਦਸਤਾਵੇਜ਼ਾਂ 'ਤੇ ਗਵਾਹੀ ਪਾਉਣ ਵੇਲੇ ...

ਪੂਰੀ ਖ਼ਬਰ »

ਹਰਿਆਣਾ ਵਿਚ ਕਾਨੂੰਨ ਅਫ਼ਸਰ ਲਗਾਉਣ ਦੀ ਪ੍ਰਕਿਰਿਆ ਸ਼ੁਰੂ

ਚੰਡੀਗੜ੍ਹ, 4 ਦਸੰਬਰ (ਸੁਰਜੀਤ ਸਿੰਘ ਸੱਤੀ)- ਹਰਿਆਣਾ ਵਿਚ ਨਵੇਂ ਕਾਨੂੰਨ ਅਫ਼ਸਰਾਂ ਨੂੰ ਲਗਾਉਣ ਦੀ ਪ੍ਰਕਿਰਿਆ ਬੁੱਧਵਾਰ ਨੂੰ ਸ਼ੁਰੂ ਹੋ ਗਈ ਹੈ | ਇਹ ਭਰਤੀ ਐਡਵੋਕੇਟ ਜਨਰਲ (ਏ.ਜੀ) ਕਰਨਗੇ | ਨਿਆਂ ਵਿਭਾਗ ਦੇ ਵਧੀਕ ਮੁੱਖ ਸਕੱਤਰ ਵਲੋਂ ਬੁੱਧਵਾਰ ਨੂੰ ਹੀ ਏ.ਜੀ ਨੂੰ ...

ਪੂਰੀ ਖ਼ਬਰ »

-ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿੱਟ-2019- ਜਾਪਾਨ, ਸੰਯੁਕਤ ਅਰਬ ਅਮੀਰਾਤ, ਇੰਗਲੈਂਡ ਤੇ ਜਰਮਨੀ ਦੇ ਸਨਅਤਕਾਰ ਕਰਨਗੇ ਆਪਣੇ ਤਜਰਬੇ ਸਾਂਝੇ

ਐੱਸ. ਏ. ਐੱਸ. ਨਗਰ, 4 ਦਸੰਬਰ (ਕੇ. ਐੱਸ. ਰਾਣਾ)-ਇੰਡੀਅਨ ਸਕੂਲ ਆਫ਼ ਬਿਜ਼ਨੈੱਸ (ਆਈ. ਐਸ. ਬੀ.) ਸੈਕਟਰ-81 ਮੁਹਾਲੀ ਵਿਖੇ 5 ਤੇ 6 ਦਸੰਬਰ ਨੂੰ ਹੋ ਰਹੇ ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿੱਟ-2019 ਵਿਚ ਜਾਪਾਨ, ਸੰਯੁਕਤ ਅਰਬ ਅਮੀਰਾਤ (ਯੂ. ਏ. ਈ.), ਇੰਗਲੈਂਡ ਤੇ ਜਰਮਨੀ ਤੋਂ ...

ਪੂਰੀ ਖ਼ਬਰ »

ਕ੍ਰਿਸਮਿਸ ਅਤੇ ਨਵਾਂ ਸਾਲ ਮਨਾਓ ਕੈਨੇਡਾ ਅਤੇ ਅਮਰੀਕਾ ਵਿਚ-ਫ੍ਰੀ ਬਰਡ ਅਬਰੋਡ ਕੰਸਲਟੈਂਟ

ਜਲੰਧਰ, 4 ਦਸੰਬਰ (ਅ.ਬ)-ਇਹ ਦੱਸਦੇ ਹੋਏ ਮੈਨੂੰ ਬਹੁਤ ਖ਼ੁਸ਼ੀ ਹੋ ਰਹੀ ਹੈ ਕਿ ਸਾਡੀ ਕੰਪਨੀ ਨੂੰ 10 ਸਾਲ ਹੋ ਗਏ ਹਨ ਅਤੇ ਅਸੀਂ ਲੋਕਾਂ ਦੇ ਕੈਨੇਡਾ ਤੇ ਅਮਰੀਕਾ ਦੇ ਵੀਜ਼ੇ ਲਗਵਾ ਰਹੇ ਹਾਂ | ਅਸੀਂ ਸਭ ਜਾਣਦੇ ਹਾਂ ਕਿ ਬਾਹਰ ਵਿਦੇਸ਼ਾਂ ਵਿਚ ਲੋਕ ਕ੍ਰਿਸਮਿਸ ਅਤੇ ਨਵਾਂ ਸਾਲ ...

ਪੂਰੀ ਖ਼ਬਰ »

ਭਾਈ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਮੁਆਫ਼ੀ ਬਾਰੇ ਕੇਂਦਰ ਸਰਕਾਰ ਸਥਿਤੀ ਸਪੱਸ਼ਟ ਕਰੇ - ਚੰਦੂਮਾਜਰਾ

ਐੱਸ. ਏ. ਐੱਸ. ਨਗਰ, 4 ਦਸੰਬਰ (ਕੇ. ਐੱਸ. ਰਾਣਾ)-ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਸਾਬਕਾ ਸਾਂਸਦ ਪ੍ਰੇਮ ਸਿੰਘ ਚੰਦੂਮਾਜਰਾ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੁਆਰਾ ਲੋਕ ਸਭਾ ਦੇ ਚੱਲ ਰਹੇ ਸਰਦ ਰੁੱਤ ਸ਼ੈਸ਼ਨ ਇਜਲਾਸ ਦੌਰਾਨ ਭਾਈ ਬਲਵੰਤ ਸਿੰਘ ...

ਪੂਰੀ ਖ਼ਬਰ »

ਸੋਨੀਪਤ ਤੇ ਸਿਰਸਾ 'ਚ ਵੋਟਰ ਸੂਚੀਆਂ ਦੀ ਸੁਧਾਈ ਅੱਜ ਤੋਂ ਸ਼ੁਰੂ

ਚੰਡੀਗੜ੍ਹ, 4 ਦਸੰਬਰ (ਵਿਸ਼ੇਸ਼ ਪ੍ਰਤੀਨਿਧ)- ਹਰਿਆਣਾ ਰਾਜ ਚੋਣ ਕਮਿਸ਼ਨਰ ਦੇ ਨਿਰਦੇਸ਼ਾਂ ਅਨੁਸਾਰ ਵਿਧਾਨ ਸਭਾ ਵੋਟਰ ਸੂਚੀਆਂ ਨੂੰ ਆਧਾਰ ਮੰਨ ਕੇ ਜ਼ਿਲ੍ਹਾ ਸੋਨੀਪਤ ਦੀ ਸੈਯਾ ਖੇਰਾ ਅਤੇ ਜ਼ਿਲ੍ਹਾ ਸਿਰਸਾ ਦੀ ਰੰਗੜੀ ਖੇੜਾ ਪਿੰਡ ਪੰਚਾਇਤਾਂ ਦੇ ਸਾਰੇ ਵਾਰਡਾਂ ਦੀ ...

ਪੂਰੀ ਖ਼ਬਰ »

ਕੱਚੇ ਘਰਾਂ 'ਚ ਵੱਸਦੇ ਗ਼ਰੀਬਾਂ ਦੀ ਗ਼ਰੀਬੀ ਦਾ ਕੈਪਟਨ ਅਤੇ ਮੋਦੀ ਸਰਕਾਰ ਨੇ ਉਡਾਇਆ ਮਜ਼ਾਕ - 'ਆਪ'

ਚੰਡੀਗੜ੍ਹ, 4 ਦਸੰਬਰ (ਅਜੀਤ ਬਿਊਰੋ)- ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਦੋਸ਼ ਲਗਾਇਆ ਹੈ ਕਿ ਗ਼ਰੀਬਾਂ ਦੀ ਗ਼ਰੀਬੀ ਦਾ ਮਜ਼ਾਕ ਉਡਾਉਣ 'ਚ ਸੂਬੇ ਦੀ ਕੈਪਟਨ ਅਮਰਿੰਦਰ ਸਿੰਘ ਅਤੇ ਕੇਂਦਰ ਦੀ ਸਰਕਾਰ ਇਕ-ਦੂਜੇ ਤੋਂ ਵਧ ਕੇ ਹਨ | ਕੱਚੇ ਘਰਾਂ 'ਚ ਦਿਨ-ਕਟੀ ਕਰਦੇ ਗ਼ਰੀਬਾਂ ਨੂੰ ...

ਪੂਰੀ ਖ਼ਬਰ »

-ਮਾਮਲਾ ਸ਼ਾਮਲਾਟ ਜ਼ਮੀਨਾਂ ਨੂੰ ਸਨਅਤਕਾਰਾਂ ਹੱਥ ਸੌਾਪਣ ਦਾ- ਗਰਾਮ ਸਭਾਵਾਂ ਦੀ ਮਨਜ਼ੂਰੀ ਬਿਨਾਂ ਪੰਚਾਇਤੀ ਜ਼ਮੀਨਾਂ ਵੱਲ ਨਾ ਝਾਕੇ ਸਰਕਾਰ- ਚੀਮਾ

ਚੰਡੀਗੜ੍ਹ, 4 ਦਸੰਬਰ (ਅਜੀਤ ਬਿਊਰੋ)- ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਪੇਂਡੂ ਖੇਤਰ 'ਚ ਉਦਯੋਗਿਕ ਯੂਨਿਟਾਂ ਦੀ ਜ਼ੋਰਦਾਰ ਵਕਾਲਤ ਕਰਦੇ ਹੋਏ ਕੈਪਟਨ ਸਰਕਾਰ ਨੂੰ ਤਾੜਨਾ ਕੀਤੀ ਹੈ ਕਿ ਉਹ ਪਿੰਡਾਂ ਦੀ ਸਾਂਝੀ ਪੰਚਾਇਤੀ ਜ਼ਮੀਨ ਨੂੰ ਆਪਣੇ ਚਹੇਤਿਆਂ ਨੂੰ ਕੌਡੀਆਂ ਦੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਸੰਘ ਦਾ ਵਫ਼ਦ ਖੇਤੀਬਾੜੀ ਮੰਤਰੀ ਨੂੰ ਮਿਲਿਆ

ਚੰਡੀਗੜ੍ਹ, 4 ਦਸੰਬਰ (ਵਿਸ਼ੇਸ਼ ਪ੍ਰਤੀਨਿਧ)- ਹਰਿਆਣਾ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਜੈ ਪ੍ਰਕਾਸ਼ ਦਲਾਲ ਨਾਲ ਅੱਜ ਉਨ੍ਹਾਂ ਦੀ ਰਿਹਾਇਸ਼ 'ਤੇ ਭਾਰਤੀ ਕਿਸਾਨ ਸੰਘ ਦੇ ਇਕ ਵਫ਼ਦ ਨਾਲ ਮੁਲਾਕਾਤ ਕੀਤੀ ਅਤੇ ਆਪਣੀ ਮੰਗਾਂ ਦੇ ਬਾਰੇ ਇਕ ਯਾਦ ਪੱਤਰ ਸੌਾਪਿਆ | ਇਸ ...

ਪੂਰੀ ਖ਼ਬਰ »

ਖੇਡਾਂ ਤੰਦਰੁਸਤੀ ਦੇ ਨਾਲ-ਨਾਲ ਸਾਨੂੰ ਚੰਗਾ ਇਨਸਾਨ ਵੀ ਬਣਾਉਂਦੀਆਂ ਹਨ- ਬਾਜਵਾ

ਚੰਡੀਗੜ੍ਹ, 4 ਦਸੰਬਰ (ਔਜਲਾ)- ਚੰਡੀਗੜ੍ਹ ਦੇ ਸੈਕਟਰ 46 ਦੇ ਖੇਡ ਸਟੇਡੀਅਮ ਵਿਖੇ ਦੋ ਰੋਜ਼ਾ ਸਾਲਾਨਾ ਖੇਡਾਂ ਦੀ ਸ਼ੁਰੂਆਤ ਮੌਕੇ ਏ.ਐਸ.ਬਾਜਵਾ ਚੇਅਰਮੈਨ ਸ਼ੈਮਰਾਕ ਸਕੂਲ ਨੇ ਬੋਲਦਿਆਂ ਕਿਹਾ ਕਿ ਖੇਡਾਂ ਸਾਡੇ ਜੀਵਨ 'ਚ ਜਿਥੇ ਅਹਿਮ ਭੂਮਿਕਾ ਅਦਾ ਕਰਦੀਆਂ ਹਨ ਉਥੇ ...

ਪੂਰੀ ਖ਼ਬਰ »

'ਮਿਸੇਜ਼ ਇੰਡੀਆ ਬਿਊਟੀ ਪੈਜੇਂਟ -2019' ਦਾ ਿਖ਼ਤਾਬ ਜਿੱਤ ਕੇ ਵਧੇਰੇ ਆਤਮ ਵਿਸ਼ਵਾਸ ਬਣਿਆ - ਛਵੀ ਚੋਪੜਾ ਖੁਰਾਨਾ

ਚੰਡੀਗੜ੍ਹ, 4 ਦਸੰਬਰ (ਅਜਾਇਬ ਸਿੰਘ ਔਜਲਾ)- ਅਜੌਕੇ ਦੌਰ ਵਿਚ ਹਰ ਖੇਤਰ ਵਿਚ ਮੁਕਾਬਲਾ ਵਧਿਆ ਹੈ, ਪਰ ਲਗਨ, ਮਿਹਨਤ ਅਤੇ ਜਨੂੰਨ ਨਾਲ ਕਿਸੇ ਵੀ ਮੁਕਾਬਲੇ ਵਿਚ ਮੋਹਰੀ ਬਣਿਆ ਜਾ ਸਕਦਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ 'ਮਿਸਿਜ਼ ਇੰਡੀਆ ਬਿਊਟੀ ਪੈਜੇਂਟ-2019' ਦਾ ...

ਪੂਰੀ ਖ਼ਬਰ »

33ਵੇਂ ਗੁਲਦਾਊਦੀ ਫੁੱਲ ਮੇਲੇ ਦੀਆਂ ਤਿਆਰੀਆਂ ਮੁਕੰਮਲ

ਚੰਡੀਗੜ੍ਹ, 4 ਦਸੰਬਰ (ਆਰ.ਐਸ.ਲਿਬਰੇਟ)- ਨਗਰ ਨਿਗਮ ਨੇ ਸੈਕਟਰ 33 ਦੇ ਟੈਰੇਸ ਗਾਰਡਨ ਵਿਚ ਲਗਾਏ ਜਾ ਰਹੇ 33ਵੇਂ ਗੁਲਦਾਊਦੀ ਫੁੱਲ ਮੇਲੇ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ | ਇਸ ਤਿੰਨ ਦਿਨਾਂ ਮੇਲੇ ਦੀ ਰਸਮੀ ਸ਼ੁਰੂਆਤ 6 ਦਸੰਬਰ ਨੂੰ ਮਨੋਜ ਕੁਮਾਰ ਪਰੀਦਾ ਸਲਾਹਕਾਰ ...

ਪੂਰੀ ਖ਼ਬਰ »

ਪੰਜਾਬ ਸਰਕਾਰ ਪੰਚਾਇਤੀ ਜ਼ਮੀਨਾਂ ਹੜੱਪਣਾ ਚਾਹੁੰਦੀ ਹੈ : ਮਾਵੀ

ਖਰੜ, 4 ਦਸੰਬਰ (ਗੁਰਮੁੱਖ ਸਿੰਘ ਮਾਨ)- ਪੰਜਾਬ ਸਰਕਾਰ ਵਲੋਂ ਪੰਚਾਇਤੀ ਜ਼ਮੀਨਾਂ ਨੂੰ ਹੜੱਪਣ ਲਈ ਨਿਯਮਾਂ ਵਿਚ ਸੋਧ ਕੀਤੀ ਗਈ ਹੈ ਤੇ ਸਰਕਾਰ ਆਪਣੇ ਖਾਲੀ ਹੋਏ ਖ਼ਜ਼ਾਨੇ ਨੂੰ ਪਿੰਡਾਂ ਦੇ ਆਮਦਨ ਸ੍ਰੋਤ ਵਜੋਂ ਬਜ਼ੁਰਗਾਂ ਵਲੋਂ ਸਾਂਝੇ ਤੌਰ 'ਤੇ ਛੱਡੀਆਂ ਹੋਈਆਂ ...

ਪੂਰੀ ਖ਼ਬਰ »

ਚੰਡੀਗੜ੍ਹ 'ਚ ਓਪਨ ਐਥਲੈਟਿਕਸ ਟੂਰਨਾਮੈਂਟ 'ਚ ਖਿਡਾਰੀ ਉਤਸ਼ਾਹ ਨਾਲ ਨਿੱਤਰੇ

ਚੰਡੀਗੜ੍ਹ, 4 ਦਸੰਬਰ (ਅਜਾਇਬ ਸਿੰਘ ਔਜਲਾ)- ਚੰਡੀਗੜ੍ਹ ਦੇ ਸੁਹਾਵਣੇ ਮੌਸਮ ਦੇ ਨਾਲ ਨਾਲ ਨਿੱਘੀ ਧੁੱਪ ਵਿਚ ਵੱਖ ਵੱਖ ਖੇਡ ਸੰਸਥਾਵਾਂ ਵਲੋਂ ਜਿੱਥੇ ਛੋਟੇ ਬਾਲ ਖਿਡਾਰੀਆਂ ਨੂੰ ਲੈ ਕੇ ਸਕੂਲਾਂ ਅਤੇ ਸਟੇਡੀਅਮਾਂ ਵਿਚ ਖੇਡਾਂ ਕਰਵਾਈਆਂ ਜਾ ਰਹੀਆਂ ਹਨ ਉੱਥੇ ਮਰਦ ਅਤੇ ...

ਪੂਰੀ ਖ਼ਬਰ »

ਭਾਂਖਰਪੁਰ ਵਿਚਲੇ ਸਮੂਹਿਕ ਵਿਆਹ ਸਮਾਗਮਾਂ ਦੀਆਂ ਤਿਆਰੀਆਂ ਸਿਖਰਾਂ 'ਤੇ

ਡੇਰਾਬੱਸੀ, 4 ਦਸੰਬਰ (ਗੁਰਮੀਤ ਸਿੰਘ)- ਪਿੰਡ ਭਾਂਖਰਪੁਰ ਵਿਖੇ 15 ਦਸੰਬਰ ਨੂੰ ਹੋਣ ਜਾ ਰਹੇ ਵਿਸ਼ਵ ਪੱਧਰੀ ਸਮੂਹਿਕ ਵਿਆਹ ਸਮਾਗਮ ਦੀਆਂ ਤਿਆਰੀਆਂ ਸਿਖਰਾਂ 'ਤੇ ਹਨ | ਵਿਆਹ ਸਮਾਗਮ ਨੂੰ ਸਫਲ ਬਣਾਉਣ ਲਈ ਜਿੱਥੇ ਜਥੇਦਾਰ ਕੁਲਦੀਪ ਸਿੰਘ ਭਾਂਖਰਪੁਰ ਦੀ ਸਮੁੱਚੀ ਟੀਮ ...

ਪੂਰੀ ਖ਼ਬਰ »

ਸਿੱਖਿਆ ਦੇ ਖੇਤਰ 'ਚ ਅੱਜ ਮੁਕਾਬਲਾ ਕਾਫ਼ੀ ਵੱਧ ਚੁੱਕਾ ਹੈ : ਲਲਿਤ ਬਾਂਸਲ

ਖਰੜ, 4 ਦਸੰਬਰ (ਗੁਰਮੁੱਖ ਸਿੰਘ ਮਾਨ)- ਅੱਜ ਦੀ ਸਿੱਖਿਆ ਪ੍ਰਣਾਲੀ ਅਤੇ ਪਹਿਲੇ ਸਮੇਂ ਦੀ ਸਿੱਖਿਆ ਪ੍ਰਣਾਲੀ 'ਚ ਬਹੁਤ ਜ਼ਿਆਦਾ ਬਦਲਾਅ ਆ ਚੁੱਕਾ ਹੈ ਜਿਸ ਕਾਰਨ ਸਿੱਖਿਆ ਦੇ ਖੇਤਰ ਅੰਦਰ ਅੱਜ ਮੁਕਾਬਲਾ ਕਾਫ਼ੀ ਵੱਧ ਚੁੱਕਾ ਹੈ | ਚੰਗੀ ਗੱਲ ਹੈ ਕਿ ਸਕੂਲਾਂ ਵਲੋਂ ਪੜ੍ਹਾਈ ...

ਪੂਰੀ ਖ਼ਬਰ »

ਟੈਕਨੀਕਲ ਸਰਵਿਸਿਜ਼ ਯੂਨੀਅਨ ਵਲੋਂ ਧਰਨਾ ਤੀਜੇ ਦਿਨ ਵੀ ਜਾਰੀ

ਐੱਸ. ਏ. ਐੱਸ. ਨਗਰ, 4 ਦਸੰਬਰ (ਤਰਵਿੰਦਰ ਸਿੰਘ ਬੈਨੀਪਾਲ)-ਟੈਕਨੀਕਲ ਸਰਵਿਸਿਜ਼ ਯੂਨੀਅਨ ਦੇ ਮੁਲਾਜ਼ਮਾਂ ਵਲੋਂ ਦਿੱਤਾ ਜਾ ਰਿਹਾ ਧਰਨਾ ਅੱਜ ਤੀਜੇ ਦਿਨ ਵੀ ਜਾਰੀ ਰਿਹਾ | ਅੱਜ ਮੁਲਾਜ਼ਮ ਜਥੇਬੰਦੀਆਂ ਵਲੋਂ ਸਾਂਝੇ ਤੌਰ 'ਤੇ ਰੋਸ ਰੈਲੀ ਕੀਤੀ ਗਈ ਅਤੇ ਪਾਵਰਕਾਮ ਦੀ ...

ਪੂਰੀ ਖ਼ਬਰ »

ਭਾਜਪਾ ਆਗੂ ਵਿਰੇਂਦਰ ਭਾਊ ਦੇ ਫਾਰਮ 'ਚ ਵੜਿ੍ਹਆ ਤੇਂਦੂਆ

ਪੰਚਕੂਲਾ, 4 ਦਸੰਬਰ (ਕਪਿਲ)-ਰਾਏਪੁਰ ਰਾਣੀ ਦੇ ਨੇੜੇ ਪਿੰਡ ਬਿੱਲਾ ਵਿਖੇ ਸਥਿਤ ਭਾਊ ਫਾਰਮ ਹਾਊਸ ਵਿਚ ਲੱਗੀ ਬਾਊਾਡਰੀ ਦੀ ਤਾਰ ਵਿਚ ਰਾਤ ਸਮੇਂ ਅਚਾਨਕ ਇਕ ਤੇਂਦੂਆ ਫਸ ਗਿਆ | ਸਵੇਰੇ ਫਾਰਮ ਹਾਊਸ ਵਿਚ ਕੰਮ ਕਰਨ ਵਾਲੇ ਮਜ਼ਦੂਰਾਂ ਨੇ ਜਦੋਂ ਤੇਂਦੂਆ ਦੇਖਿਆ ਤਾਂ ਉਨ੍ਹਾਂ ...

ਪੂਰੀ ਖ਼ਬਰ »

ਜਨਰਲ ਉਮੀਦਵਾਰਾਂ ਵਲੋਂ ਅਣਭਰੀਆਂ ਆਸਾਮੀਆਂ ਵਿਰੁੱਧ ਭਰਤੀ ਲਈ ਐਸ. ਐਸ. ਬੋਰਡ ਅੱਗੇ ਧਰਨਾ ਜਾਰੀ

ਐੱਸ. ਏ. ਐੱਸ. ਨਗਰ, 4 ਦਸੰਬਰ (ਕੇ. ਐੱਸ. ਰਾਣਾ)-ਪੰਜਾਬ ਸੁਬਾਰਡੀਨੇਟ ਸਰਵਿਸ ਸਿਲੈਕਸ਼ਨ ਬੋਰਡ ਵਲੋਂ ਸੀ. ਆਰ. ਏ. 4/2016 ਰਾਹੀਂ ਸਟੈਨੋ ਟਾਈਪਿਸਟ ਦੀਆਂ 471 ਅਤੇ ਕਲਰਕਾਂ ਦੀਆਂ 1883 ਆਸਾਮੀਆਂ ਵਿਗਿਆਪਤ ਕੀਤੀਆਂ ਗਈਆਂ ਸਨ, ਪ੍ਰੰਤੂ ਸਾਬਕਾ ਫ਼ੌਜੀ/ਸਪੋਰਟਸ ਕੋਟੇ ਦੇ ਯੋਗ ...

ਪੂਰੀ ਖ਼ਬਰ »

ਅੰਬਿਕਾ ਗਰੁੱਪ ਆਫ਼ ਕਾਲਜਿਜ਼ ਵਲੋਂ ਏਡਜ਼ ਿਖ਼ਲਾਫ਼ ਜਾਗਰੂਕਤਾ ਰੈਲੀ

ਖਰੜ, 4 ਦਸੰਬਰ (ਜੰਡਪੁਰੀ)-ਅੰਬਿਕਾ ਗਰੁੱਪ ਆਫ਼ ਕਾਲਜਿਜ਼, ਨਰਸਿੰਗ ਕਾਲਜ ਬਡਾਲਾ ਰੋਡ ਖਰੜ ਵਲੋਂ ਰੈੱਡ ਰਿਬਨ ਕਲੱਬ ਦੇ ਸਹਿਯੋਗ ਨਾਲ ਏਡਜ਼ ਿਖ਼ਲਾਫ਼ ਜਾਗਰੂਕਤਾ ਰੈਲੀ ਕੱਢੀ ਗਈ | ਇਸ ਮੌਕੇ ਵਿਦਿਆਰਥੀਆਂ ਨੇ ਖਰੜ ਦੇ ਬੱਸ ਸਟੈਂਡ ਵਿਖੇ ਮਨੁੱਖੀ ਲੜੀ ਬਣਾ ਕੇ ਆਮ ...

ਪੂਰੀ ਖ਼ਬਰ »

ਦੂਜੇ ਦਿਨ ਸੈਂਕੜੇ ਦਰਸ਼ਕਾਂ ਨੇ ਡਿਜ਼ੀਟਲ ਮਿਊਜ਼ੀਅਮ ਅਤੇ ਲਾਈਟ ਐਾਡ ਸਾਊਾਡ ਸ਼ੋਅ ਦਾ ਅਨੰਦ ਮਾਣਿਆ

ਐੱਸ. ਏ. ਐੱਸ. ਨਗਰ, 4 ਦਸੰਬਰ (ਕੇ. ਐੱਸ. ਰਾਣਾ)-ਸਥਾਨਕ ਸੈਕਟਰ-78 ਸਥਿਤ ਖੇਡ ਸਟੇਡੀਅਮ ਵਿਖੇ ਸਥਾਪਿਤ ਅਤਿ-ਆਧੁਨਿਕ ਡਿਜ਼ੀਟਲ ਮਿਊਜ਼ੀਅਮ ਅਤੇ ਲਾਈਟ ਐਾਡ ਸਾਊਾਡ ਸ਼ੋਅ ਦੇ ਦੂਜੇ ਦਿਨ ਅੱਜ ਸੈਂਕੜੇ ਦਰਸ਼ਕਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਰੂਹਾਨੀ ਸਿੱਖਿਆਵਾਂ ...

ਪੂਰੀ ਖ਼ਬਰ »

ਐਗਰੋ ਪ੍ਰਾਜੈਕਟ ਲਗਾਉਣ ਦੇ ਨਾਂਅ 'ਤੇ 30 ਲੱਖ ਠੱਗਣ ਦੇ ਦੋਸ਼ ਹੇਠ ਮਾਮਲਾ ਦਰਜ

ਜ਼ੀਰਕਪੁਰ, 4 ਦਸੰਬਰ (ਹੈਪੀ ਪੰਡਵਾਲਾ)-ਪੁਲਿਸ ਨੇ ਇਕ ਵਿਅਕਤੀ ਨਾਲ ਐਗਰੋ ਪ੍ਰਾਜੈਕਟ ਲਗਾਉਣ ਦੇ ਨਾਂਅ 'ਤੇ 30 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਹੇਠ ਇਕ ਨਿੱਜੀ ਕੰਪਨੀ ਦੇ ਚਾਲਕ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਮੁਨੀਸ਼ ਗਰੋਵਰ ...

ਪੂਰੀ ਖ਼ਬਰ »

ਰੀਅਪੇਅਰ ਦਾ ਪੇਪਰ ਦੇਣ ਆਏ ਵਿਦਿਆਰਥੀ ਦੀ ਮੌਤ

ਖਰੜ, 4 ਦਸੰਬਰ (ਮਾਨ)-ਜੰਮੂ-ਕਸ਼ਮੀਰ ਦੇ ਰਹਿਣ ਵਾਲੇ ਇਕ ਵਿਦਿਆਰਥੀ ਦੀ ਅਚਾਨਕ ਮੌਤ ਹੋਣ ਦੀ ਸੂਚਨਾ ਮਿਲੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਖਰੜ ਦੇ ਏ. ਐਸ. ਆਈ. ਭਾਗ ਸਿੰਘ ਨੇ ਦੱਸਿਆ ਕਿ ਸੁਮਿਤ ਪਨੋਤਰਾ ਝੰਜੇੜੀ ਸਥਿਤ ਇਕ ਨਿੱਜੀ ਕਾਲਜ ਵਿਖੇ ਪੜ੍ਹਦਾ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ ਝਪਟਮਾਰ ਔਰਤ ਦੀ ਚੇਨੀ ਖੋਹ ਕੇ ਫ਼ਰਾਰ

ਐੱਸ. ਏ. ਐੱਸ. ਨਗਰ, 4 ਦਸੰਬਰ (ਜਸਬੀਰ ਸਿੰਘ ਜੱਸੀ)-ਥਾਣਾ ਫੇਜ਼-1 ਅਧੀਨ ਪੈਂਦੇ ਫੇਜ਼-2 ਵਿਖੇ ਘਰ ਵਾਪਸ ਜਾ ਰਹੀ ਇਕ ਔਰਤ ਦੀ ਮੋਟਰਸਾਈਕਲ ਸਵਾਰ 2 ਝਪਟਮਾਰ ਚੇਨੀ ਖੋਹ ਕੇ ਫ਼ਰਾਰ ਹੋ ਗਏ | ਇਸ ਸਬੰਧੀ ਮੀਨੂੰ ਗਰਗ ਵਾਸੀ ਫੇਜ਼-2 ਨੇ ਥਾਣਾ ਫੇਜ਼-1 ਦੀ ਪੁਲਿਸ ਨੂੰ ਦਿੱਤੀ ...

ਪੂਰੀ ਖ਼ਬਰ »

ਗੱਡੀਆਂ ਦੀ ਟੱਕਰ 'ਚ 6 ਜ਼ਖ਼ਮੀ

ਐੱਸ. ਏ. ਐੱਸ. ਨਗਰ, 4 ਦਸੰਬਰ (ਜਸਬੀਰ ਸਿੰਘ ਜੱਸੀ)-ਥਾਣਾ ਮਟੌਰ ਅਧੀਨ ਪੈਂਦੀਆਂ ਫੇਜ਼-3-5 ਦੀਆਂ ਲਾਈਟਾਂ ਤੋਂ ਪੀ. ਸੀ. ਐੱਲ. ਚੌਕ ਵੱਲ ਜਾਂਦੀ ਸੜਕ 'ਤੇ ਇਕ ਫੋਰਡ ਕਾਰ ਅਤੇ ਮੁਰਗੇ ਢੋਹਣ ਵਾਲੀ ਗੱਡੀ ਵਿਚ ਭਿਆਨਕ ਟੱਕਰ ਹੋ ਜਾਣ ਕਾਰਨ 6 ਵਿਅਕਤੀਆਂ ਦੇ ਜ਼ਖ਼ਮੀ ਹੋ ਜਾਣ ਦਾ ...

ਪੂਰੀ ਖ਼ਬਰ »

ਸ਼ਾਰਟ ਸਰਕਟ ਨਾਲ ਸਿਲੰਡਰ ਨੂੰ ਲੱਗੀ ਅੱਗ, ਜਾਨੀ ਨੁਕਸਾਨ ਤੋਂ ਬਚਾਅ

ਐੱਸ. ਏ. ਐੱਸ. ਨਗਰ, 4 ਦਸੰਬਰ (ਜੱਸੀ)-ਥਾਣਾ ਮਟੌਰ ਅਧੀਨ ਪੈਂਦੀ ਫੇਜ਼-3ਬੀ2 ਦੀ ਮਾਰਕੀਟ ਵਿਚ ਬਣੀਆਂ ਬੇਸ਼ਾਪਾਂ ਵਿਚ ਸਥਿਤ ਐਮੀਗੋ ਕੈਫੇ ਨਾਂਅ ਦੀ ਇਕ ਦੁਕਾਨ ਦੀ ਛੱਤ 'ਤੇ ਰੱਖੇ ਸਿਲੰਡਰ ਨੂੰ ਰਾਤ ਸਮੇਂ ਅੱਗ ਲੱਗ ਗਈ, ਪ੍ਰੰਤੂ ਗਨੀਮਤ ਰਹੀ ਕਿ ਇਸ ਦੌਰਾਨ ਕਿਸੇ ਵੀ ...

ਪੂਰੀ ਖ਼ਬਰ »

ਵਿਦੇਸ਼ੀ ਵਫ਼ਦ ਨੇ ਸੀਵਰੇਜ ਟਰੀਟਮੈਂਟ ਪਲਾਂਟ ਦਾ ਦੌਰਾ ਕਰ ਕੇ ਆਧੁਨਿਕ ਤਕਨੀਕ ਅਪਨਾਉਣ ਦੀ ਦਿੱਤੀ ਸਲਾਹ

ਜ਼ੀਰਕਪੁਰ, 4 ਦਸੰਬਰ (ਅਵਤਾਰ ਸਿੰਘ)-ਜ਼ੀਰਕਪੁਰ ਦੇ ਸਿੰਘਪੁਰਾ ਵਿਖੇ ਲੱਗਾ ਸੀਵਰੇਜ ਟਰੀਟਮੈਂਟ ਪਲਾਂਟ ਸਹੀ ਤਰੀਕੇ ਨਾਲ ਕੰਮ ਨਹੀਂ ਕਰ ਰਿਹਾ, ਪਰ ਜੇਕਰ ਇਸ ਟਰੀਟਮੈਂਟ ਪਲਾਂਟ ਨੂੰ ਚਲਾਉਣ ਲਈ ਆਧੁਨਿਕ ਤਕਨੀਕ ਅਪਣਾਈ ਜਾਵੇ ਤਾਂ ਇਸ ਦੀ ਕਾਰਜਸ਼ੈਲੀ ਵਿਚ ਅਦਭੁਤ ...

ਪੂਰੀ ਖ਼ਬਰ »

ਬਿਜਲੀ ਕਾਮਿਆਂ ਵਲੋਂ ਸਥਾਨਕ ਉਪ ਮੰਡਲ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ

ਕੁਰਾਲੀ, 4 ਦਸੰਬਰ (ਹਰਪ੍ਰੀਤ ਸਿੰਘ)-ਪਾਵਰਕਾਮ ਦੇ ਕਰਮਚਾਰੀਆਂ ਦੀਆਂ ਤਨਖ਼ਾਹਾਂ ਜਾਰੀ ਨਾ ਹੋਣ ਕਾਰਨ ਰੋਹ ਵਿਚ ਆਏ ਬਿਜਲੀ ਕਾਮਿਆਂ ਵਲੋਂ ਅੱਜ ਸਥਾਨਕ ਉਪ ਮੰਡਲ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਬਿਜਲੀ ਕਾਮਿਆਂ ਦੀਆਂ ਵੱਖ-ਵੱਖ ਜਥੇਬੰਦੀਆਂ ...

ਪੂਰੀ ਖ਼ਬਰ »

ਹੈਰੋਇਨ ਅਤੇ ਡਰੱਗ ਮਨੀ ਸਮੇਤ ਗਿ੍ਫ਼ਤਾਰ 2 ਦੋਸ਼ੀਆਂ ਨੂੰ ਸਜ਼ਾ ਅਤੇ ਜੁਰਮਾਨਾ

ਐੱਸ. ਏ. ਐੱਸ. ਨਗਰ, 4 ਦਸੰਬਰ (ਜਸਬੀਰ ਸਿੰਘ ਜੱਸੀ)- ਪੰਜਾਬ ਸਰਕਾਰ ਵਲੋਂ ਬਣਾਈ ਗਈ ਸਪੈਸ਼ਲ ਟਾਸਕ ਫੋਰਸ (ਐਸ. ਟੀ. ਐਫ.) ਵਲੋਂ ਗਿ੍ਫ਼ਤਾਰ ਹਰਦੀਪ ਸਿੰਘ ਜਿਸ ਕੋਲੋਂ 50 ਗ੍ਰਾਮ ਹੈਰੋਇਨ ਅਤੇ 80 ਹਜ਼ਾਰ ਡਰੱਗ ਮਨੀ ਬਰਮਾਦ ਹੋਈ ਸੀ ਸਮੇਤ ਵਿਨੈ ਕੁਮਾਰ ਵਾਸੀ ਪਿੰਡ ਡੁਮਰਾ ...

ਪੂਰੀ ਖ਼ਬਰ »

ਨਾਜਾਇਜ਼ ਸਬੰਧਾਂ ਦੇ ਸ਼ੱਕ ਕਾਰਨ ਮਜ਼ਦੂਰ ਨੇ ਰਾਜ ਮਿਸਤਰੀ ਦਾ ਕੀਤਾ ਕਤਲ

ਐੱਸ. ਏ. ਐੱਸ. ਨਗਰ, 4 ਦਸੰਬਰ (ਜਸਬੀਰ ਸਿੰਘ ਜੱਸੀ)-ਥਾਣਾ ਬਲੌਾਗੀ ਅਧੀਨ ਪੈਂਦੀ ਟੀ. ਡੀ. ਆਈ. ਸਿਟੀ 'ਚ ਬਣ ਰਹੇ ਇਕ ਹੋਟਲ 'ਚ ਕੰਮ ਕਰਦੇ ਮਜ਼ਦੂਰ ਨੇ ਪਤਨੀ ਨਾਲ ਨਾਜਾਇਜ਼ ਸਬੰਧਾਂ ਦੇ ਸ਼ੱਕ ਦੇ ਚਲਦਿਆਂ ਆਪਣੇ ਹੀ ਰਾਜ ਮਿਸਤਰੀ ਦਾ ਸਿਰ 'ਚ ਰਾਡ ਮਾਰ ਕੇ ਕਤਲ ਕਰ ਦਿੱਤਾ | ...

ਪੂਰੀ ਖ਼ਬਰ »

ਡੇਰਾਬੱਸੀ ਨਗਰ ਕੌ ਾਸਲ ਵਰਕਰਜ਼ ਯੂਨੀਅਨ (ਇੰਟਕ) ਵਲੋਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ

ਡੇਰਾਬੱਸੀ, 4 ਦਸੰਬਰ (ਸ਼ਾਮ ਸਿੰਘ ਸੰਧੂ)- ਡੇਰਾਬੱਸੀ ਨਗਰ ਕੌਾਸਲ ਵਰਕਰ ਯੂਨੀਅਨ (ਇੰਟਕ) ਦੇ ਕਰਮਚਾਰੀਆਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਕੌਾਸਲ ਦਫ਼ਤਰ ਦੇ ਬਾਹਰ ਰੋਸ ਪ੍ਰਰਦਰਸ਼ਨ ਕੀਤਾ ਗਿਆ | ਇਸ ਮੌਕੇ ਯੂਨੀਅਨ ਆਗੂਆਂ ਨੇ ਕੌਾਸਲ ਦੇ ਉੱਚ ਅਧਿਕਾਰੀਆਂ ਤੋਂ ...

ਪੂਰੀ ਖ਼ਬਰ »

ਐਸ. ਟੀ. ਐਫ. ਵਲੋਂ ਹੈਰੋਇਨ ਅਤੇ ਨਸ਼ੀਲੇ ਟੀਕਿਆਂ ਸਮੇਤ 2 ਕਾਬੂ

ਐਸ. ਏ. ਐਸ. ਨਗਰ, 4 ਦਸੰਬਰ (ਜਸਬੀਰ ਸਿੰਘ ਜੱਸੀ)- ਐਸ. ਟੀ. ਐਫ. ਵਲੋਂ ਗੁਪਤ ਸੂਚਨਾ ਦੇ ਆਧਾਰ 'ਤੇ 2 ਵੱਖ-ਵੱਖ ਮਾਮਲਿਆਂ 'ਚ ਨਸ਼ੀਲੇ ਟੀਕਿਆਂ ਅਤੇ ਹੈਰੋਇਨ ਸਮੇਤ 2 ਮੁਲਜ਼ਮਾਂ ਨੂੰ ਗਿ੍ਫ਼ਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਗਈ ਹੈ | ਮੁਲਜ਼ਮਾਂ ਦੀ ਪਛਾਣ ਅਨਿਲ ਕੁਮਾਰ ਉਰਫ਼ ...

ਪੂਰੀ ਖ਼ਬਰ »

ਆਂਗਣਵਾੜੀ ਯੂਨੀਅਨ ਵਲੋਂ ਮੰਗਾਂ ਨਾ ਮੰਨੇ ਜਾਣ ਦੀ ਸੂਰਤ 'ਚ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ ਕਰਨ ਦਾ ਐਲਾਨ

ਡੇਰਾਬੱਸੀ, 4 ਦਸੰਬਰ (ਸ਼ਾਮ ਸਿੰਘ ਸੰਧੂ)-ਆਂਗਣਵਾੜੀ ਮੁਲਾਜ਼ਮ ਯੂਨੀਅਨ (ਸੀਟੂ) ਦੀ ਬਲਾਕ ਪ੍ਰਧਾਨ ਜਸਵਿੰਦਰ ਕੌਰ ਦੀ ਪ੍ਰਧਾਟਗੀ ਹੇਠ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਪਿਛਲੇ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਲੈ ਕੇ ਇਕ ਵਿਸ਼ੇਸ਼ ਮੀਟਿੰਗ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX