ਤਾਜਾ ਖ਼ਬਰਾਂ


ਬੇਕਾਬੂ ਹੋ ਕੇ ਮਿੰਨੀ ਬੱਸ ਪਲਟੀ - ਇੱਕ ਨੌਜਵਾਨ ਹੇਠਾਂ ਦੱਬਿਆ
. . .  34 minutes ago
ਲੋਹਟਬੱਦੀ, 27 ਜਨਵਰੀ (ਕੁਲਵਿੰਦਰ ਸਿੰਘ ਡਾਂਗੋ) - ਪਿੰਡ ਡਾਂਗੋ ਵਿਖੇ ਲੀਲ ਵਾਲੀ ਸੜਕ 'ਤੇ ਬੇਕਾਬੂ ਹੋਈ ਮਿੰਨੀ ਬੱਸ ਪਲਟ ਗਈ।ਜਿਸ ਨਾਲ ਪਿੰਡ ਡਾਂਗੋ ਨਿਵਾਸੀ ਨੌਜਵਾਨ ਜਸਵਿੰਦਰ ਸਿੰਘ ਬੁਰੀ ਤਰ੍ਹਾਂ ਬੱਸ ਹੇਠ ਦੱਬਿਆ ਗਿਆ ਜਿਸ ਨੂੰ ...
ਗੁਣਾਚੌਰ ‘ਚ ਠੇਕੇ ਤੋਂ 50 ਹਜ਼ਾਰ ਲੁੱਟੇ
. . .  about 2 hours ago
ਬੰਗਾ ,27 ਜਨਵਰੀ { ਜਸਬੀਰ ਸਿੰਘ ਨੂਰਪੁਰ } -ਸਫ਼ੇਦ ਰੰਗ ਦੀ ਗੱਡੀ 'ਚ ਆਏ 4 ਲੁਟੇਰਿਆਂ ਨੇ ਪਿਸਤੌਲ ਦੀ ਨੋਕ 'ਤੇ ਗੁਣਾਚੌਰ ਸਥਿਤ ਸ਼ਰਾਬ ਦੇ ਠੇਕੇ ਤੋਂ 50 ਹਜ਼ਾਰ ਲੁੱਟੇ ਹਨ ।ਇਸ ਮੌਕੇ ਉਹ ਆਪਣੇ ਨਾਲ ਮਹਿੰਗੀ ਸ਼ਰਾਬ ਵੀ ...
ਮਾਜਰਾ ਚੌਕ 'ਚ ਹਾਦਸੇ ਦੌਰਾਨ ਨੌਜਵਾਨ ਲੜਕੀ ਦੀ ਮੌਤ, ਭਰਾ ਜ਼ਖ਼ਮੀ
. . .  about 3 hours ago
ਮੁੱਲਾਂਪੁਰ ਗਰੀਬਦਾਸ, 27 ਜਨਵਰੀ (ਦਿਲਬਰ ਸਿੰਘ ਖੈਰਪੁਰ )- ਪਿੰਡ ਮਾਜਰਾ ਚੌਕ 'ਚ ਭਿਆਨਕ ਹਾਦਸੇ ਦੌਰਾਨ ਇੱਕ ਨੌਜਵਾਨ ਲੜਕੀ ਦੀ ਮੌਤ ਹੋ ਗਈ ਅਤੇ ਉਸ ਦਾ ਭਰਾ ਜ਼ਖ਼ਮੀ ਹੋ ਗਿਆ। ਜਾਣਕਾਰੀ ਅਨੁਸਾਰ ਮੋਟਰਸਾਈਕਲ ...
19 ਆਈ ਪੀ ਐੱਸ ਅਧਿਕਾਰੀਆਂ ਦੇ ਹੋਏ ਤਬਾਦਲੇ
. . .  about 3 hours ago
ਚੰਡੀਗੜ੍ਹ ,27 ਜਨਵਰੀ - ਪੰਜਾਬ ਸਰਕਾਰ ਵੱਲੋਂ ਅੱਜ ਇਕ ਅਹਿਮ ਐਲਾਨ ਕਰਦਿਆਂ ਪੰਜਾਬ ਪੁਲਿਸ ਦੇ 19 ਆਈਪੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ।
ਮੁੰਬਈ 'ਚ ਹੋਵੇਗਾ ਆਈ.ਪੀ.ਐਲ-2020 ਫਾਈਨਲ - ਸੌਰਵ ਗਾਂਗੁਲੀ
. . .  about 4 hours ago
ਕੋਲਕਾਤਾ, 27 ਜਨਵਰੀ - ਇੰਡੀਅਨ ਪ੍ਰੀਮੀਅਰ ਲੀਗ (ਆਈ.ਪੀ.ਐਲ) 2020 ਦਾ ਫਾਈਨਲ ਮੁਕਾਬਲਾ ਮੁੰਬਈ 'ਚ ਹੋਵੇਗਾ। ਇਸ ਦੀ ਜਾਣਕਾਰੀ ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ)ਦੇ ਮੁਖੀ ਸੌਰਵ ...
ਕੋਰੋਨਾ ਵਾਇਰਸ ਨੂੰ ਲੈ ਕੇ ਹਵਾਈ ਅੱਡੇ 'ਤੇ ਲਗਾਇਆ ਗਿਆ ਥਰਮਲ ਸਕੈਨਰ
. . .  about 4 hours ago
ਰਾਜਾਸਾਂਸੀ, 27 ਜਨਵਰੀ (ਹੇਰ, ਖੀਵਾ) - ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਸ਼ਿਵਦੁਲਾਰ ਸਿੰਘ ਢਿੱਲੋਂ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦੀ ਅਗਵਾਈ ਹੇਠ ਇਕ ਅਹਿਮ ਮੀਟਿੰਗ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਵਿਖੇ ਕੀਤੀ ਗਈ, ਜਿਸ ਵਿਚ ਡਾਇਰੈਕਟਰ ਏਅਰਪੋਰਟ...
ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਸ਼ੁਰੂ ਕੀਤਾ ਗਿਆ 'ਪੁਲਿਸ ਇੰਪਲਾਈਜ਼ ਵੈੱਲਫੇਅਰ ਫ਼ੰਡ'
. . .  about 5 hours ago
ਅਜਨਾਲਾ, 27 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਐੱਸ.ਐੱਸ.ਪੀ ਅੰਮ੍ਰਿਤਸਰ ਦਿਹਾਤੀ ਵਿਕਰਮਜੀਤ ਦੁੱਗਲ ਵੱਲੋਂ ਸਮੂਹ ਕਰਮਚਾਰੀਆਂ/ਅਧਿਕਾਰੀਆਂ ਦੀ ਸਹਿਮਤੀ ਨਾਲ 'ਪੁਲਿਸ ਇੰਪਲਾਈਜ਼ ਵੈੱਲਫੇਅਰ ਫ਼ੰਡ' ਸ਼ੁਰੂ ਕੀਤਾ ਗਿਆ ਹੈ। ਇਸ ਫ਼ੰਡ ਦੀ ਮਦਦ ਨਾਲ ਹਰ ਪੁਲਿਸ...
ਮੀਂਹ ਨੇ ਫਿਰ ਵਧਾਈ ਠੰਢ
. . .  about 5 hours ago
ਖਮਾਣੋਂ, 27 ਜਨਵਰੀ (ਪਰਮਵੀਰ ਸਿੰਘ) - ਸਵੇਰ ਦੀ ਬੱਦਲਵਾਈ ਤੋਂ ਬਾਅਦ ਇਲਾਕੇ ਵਿਚ ਮੀਂਹ ਸ਼ੁਰੂ ਹੋ ਗਿਆ ਹੈ। ਜਿਸ ਕਾਰਨ ਠੰਢ ਨੇ ਇਕ ਵਾਰ ਫੇਰ ਆਪਣੀ ਪਕੜ ਸ਼ੁਰੂ ਕਰ ਦਿੱਤੀ ਹੈ। ਠੰਢ ਅਤੇ ਮੀਂਹ ਨੂੰ ਜਿੱਥੇ ਕਿਸਾਨਾਂ...
ਦੋ ਧਿਰਾਂ ਵਿਚਾਲੇ ਚੱਲੇ ਇੱਟਾਂ-ਰੋੜੇ, 4 ਗੰਭੀਰ ਜ਼ਖ਼ਮੀ
. . .  about 5 hours ago
ਭਿੰਡੀ ਸੈਦਾਂ, 27 ਜਨਵਰੀ ( ਪ੍ਰਿਤਪਾਲ ਸਿੰਘ ਸੂਫ਼ੀ )- ਸਥਾਨਕ ਕਸਬਾ ਭਿੰਡੀ ਸੈਦਾਂ ਵਿਖੇ ਦੋ ਧਿਰਾਂ ਵਿਚਾਲੇ ਅੱਜ ਕਿਸੇ ਪੁਰਾਣੀ ਰੰਜਸ਼ ਨੂੰ ਲੈ ਕੇ ਜੰਮ ਕੇ ਇੱਟਾਂ ਰੋੜੇ ਚੱਲੇ। ਇੱਕ ਧਿਰ...
ਨਿਤਿਸ਼ ਕੁਮਾਰ ਨੇ ਸੱਦੀ ਜੇ. ਡੀ. ਯੂ. ਨੇਤਾਵਾਂ ਦੀ ਬੈਠਕ, ਪ੍ਰਸ਼ਾਂਤ ਕਿਸ਼ੋਰ ਨਹੀਂ ਹੋਣਗੇ ਸ਼ਾਮਲ
. . .  about 6 hours ago
ਪਟਨਾ, 27 ਜਨਵਰੀ- ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਭਲਕੇ 28 ਜਨਵਰੀ ਨੂੰ ਪਟਨਾ ਸਥਿਤ ਆਪਣੀ ਰਿਹਾਇਸ਼ 'ਤੇ ਬੈਠਕ ਬੁਲਾਈ ਹੈ। ਇਸ ਬੈਠਕ 'ਚ ਜੇ. ਡੀ. ਯੂ. ਦੇ ਸਾਰੇ ਸੰਸਦ ਮੈਂਬਰ...
ਧੁੱਪ ਨਿਕਲਣ ਅਤੇ ਕਿਣ ਮਿਣ ਰੁਕਣ ਨਾਲ ਲੋਕਾਂ ਨੂੰ ਠੰਢ ਤੋਂ ਮਿਲੀ ਰਾਹਤ
. . .  about 6 hours ago
ਬਾਘਾਪੁਰਾਣਾ, 27 ਜਨਵਰੀ (ਬਲਰਾਜ ਸਿੰਗਲਾ)- ਅੱਜ ਸਵੇਰੇ ਦਿਨ ਚੜ੍ਹਦਿਆਂ ਹੀ ਮੌਸਮ ਦੇ ਮਿਜ਼ਾਜ ਵਿਗੜਨ ਨਾਲ ਸ਼ੁਰੂ ਹੋਈ ਕਿਣ ਮਿਣ ਨਾਲ ਬਾਘਾਪੁਰਾਣਾ ਸ਼ਹਿਰ ਅਤੇ ਇਲਾਕੇ ਅੰਦਰ ਜਨ-ਜੀਵਨ ਕਾਫ਼ੀ...
ਕਾਂਗਰਸ 'ਚ ਸਥਿਤੀ ਵਿਸਫੋਟਕ, ਕਿਸੇ ਵੀ ਸਮੇਂ ਹੋ ਸਕਦੈ ਧਮਾਕਾ- ਚੰਦੂਮਾਜਰਾ
. . .  about 6 hours ago
ਗੜ੍ਹਸ਼ੰਕਰ, 27 ਜਨਵਰੀ (ਧਾਲੀਵਾਲ)- ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਗੜ੍ਹਸ਼ੰਕਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ...
ਪੱਛਮੀ ਬੰਗਾਲ ਵਿਧਾਨ ਸਭਾ 'ਚ ਨਾਗਰਿਕਤਾ ਕਾਨੂੰਨ ਵਿਰੁੱਧ ਮਤਾ ਪਾਸ
. . .  about 6 hours ago
ਕੋਲਕਾਤਾ, 27 ਜਨਵਰੀ- ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.) ਵਿਰੁੱਧ ਪੱਛਮੀ ਬੰਗਾਲ ਵਿਧਾਨ ਸਭਾ 'ਚ ਵੀ ਮਤਾ ਪਾਸ ਹੋ ਗਿਆ। ਵਿਧਾਨ ਸਭਾ 'ਚ ਇਹ ਮਤਾ ਸੂਬਾ ਸਰਕਾਰ ਵਲੋਂ ਪੇਸ਼ ਕੀਤਾ ਗਿਆ...
ਪੰਜਾਬ ਨਿਊ ਈਅਰ ਬੰਪਰ- ਪਠਾਨਕੋਟ ਵਾਸੀ 3 ਘੰਟਿਆਂ 'ਚ ਬਣਿਆ ਕਰੋੜਪਤੀ
. . .  about 6 hours ago
ਚੰਡੀਗੜ੍ਹ, 27 ਜਨਵਰੀ- 'ਕਿਸਮਤ ਚਮਕਦੀ ਦਾ ਪਤਾ ਨਹੀਂ ਲੱਗਦਾ', ਇਹ ਗੱਲ ਪਠਾਨਕੋਟ ਵਾਸੀ ਰਾਕੇਸ਼ ਸ਼ਰਮਾ 'ਤੇ ਬਿਲਕੁਲ ਢੁੱਕਦੀ ਹੈ, ਜਿਸ ਨੂੰ ਪੰਜਾਬ ਰਾਜ ਨਿਊ ਈਅਰ ਬੰਪਰ ਨੇ ਮਹਿਜ਼ ਤਿੰਨ ਘੰਟਿਆਂ 'ਚ ਡੇਢ ਕਰੋੜ...
ਮੁੜ ਪੰਜ ਦਿਨਾਂ ਪੁਲਿਸ ਰਿਮਾਂਡ 'ਤੇ ਭੇਜਿਆ ਗਿਆ ਗੈਂਗਸਟਰ ਸੁਖਪ੍ਰੀਤ ਬੁੱਢਾ
. . .  about 7 hours ago
ਮੋਗਾ, 27 ਜਨਵਰੀ (ਗੁਰਤੇਜ ਬੱਬੀ)- ਥਾਣਾ ਨਿਹਾਲ ਸਿੰਘ ਪੁਲਿਸ ਗੈਂਗਸਟਰ ਸੁਖਪ੍ਰੀਤ ਉਰਫ਼ ਬੁੱਢਾ ਨੂੰ 22 ਜਨਵਰੀ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਸੰਗਰੂਰ ਜੇਲ੍ਹ ਤੋਂ ਤਹਿਸੀਲ ਨਿਹਾਲ ਸਿੰਘ ਵਾਲਾ ਲੈ ਕੇ ਆਈ ਸੀ...
ਸ਼ਾਹੀਨ ਬਾਗ ਪ੍ਰਦਰਸ਼ਨ ਨੂੰ 'ਟੁਕੜੇ-ਟੁਕੜੇ' ਗੈਂਗ ਦਾ ਸਮਰਥਨ- ਰਵੀਸ਼ੰਕਰ ਪ੍ਰਸਾਦ
. . .  about 7 hours ago
ਅਫ਼ਗ਼ਾਨਿਸਤਾਨ 'ਚ ਹਾਦਸਾਗ੍ਰਸਤ ਹੋਇਆ ਯਾਤਰੀ ਜਹਾਜ਼
. . .  1 minute ago
ਭਾਰਤ ਸਰਕਾਰ ਨੇ ਬੋਡੋਲੈਂਡ ਗਰੁੱਪ ਨਾਲ ਕੀਤਾ ਸ਼ਾਂਤੀ ਸਮਝੌਤਾ
. . .  about 8 hours ago
ਅਖਿਲ ਭਾਰਤੀ ਸਫ਼ਾਈ ਮਜ਼ਦੂਰ ਸੰਘ ਦੇ ਮੁਖੀ ਸੰਜੇ ਗਹਿਲੋਤ 'ਆਪ' ਹੋਏ ਸ਼ਾਮਲ
. . .  about 8 hours ago
ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਪਟੀਸ਼ਨ 'ਤੇ ਜਲਦੀ ਸੁਣਵਾਈ ਕਰਨ ਦੇ ਸੁਪਰੀਮ ਕੋਰਟ ਨੇ ਦਿੱਤੇ ਸੰਕੇਤ
. . .  about 8 hours ago
ਨਿੱਜੀ ਰੰਜਿਸ਼ ਦੇ ਚੱਲਦਿਆਂ ਗੋਲੀਆਂ ਮਾਰ ਕੇ ਵਿਅਕਤੀ ਦਾ ਕਤਲ
. . .  about 8 hours ago
ਹਲਕੀ ਕਿਣ ਮਿਣ ਕਾਰਨ ਜਨ-ਜੀਵਨ ਪ੍ਰਭਾਵਿਤ
. . .  about 9 hours ago
ਧਾਰਮਿਕ ਭਾਵਨਾਵਾਂ ਭੜਕਾਉਣ ਦੇ ਮਾਮਲੇ 'ਚ ਕਾਮੇਡੀਅਨ ਭਾਰਤੀ ਸਿੰਘ ਨੂੰ ਮਾਣਯੋਗ ਹਾਈਕੋਰਟ ਨੇ ਦਿੱਤੀ ਰਾਹਤ
. . .  about 9 hours ago
1 ਫਰਵਰੀ ਨੂੰ ਹੋਵੇਗੀ ਬਾਬੇ ਨਾਨਕ ਦੇਵ ਦੀ ਫ਼ਿਲਾਸਫ਼ੀ 'ਤੇ ਕੌਮਾਂਤਰੀ ਕਾਨਫ਼ਰੰਸ, ਚੀਫ਼ ਜਸਟਿਸ ਕਰਨਗੇ ਉਦਘਾਟਨ
. . .  about 9 hours ago
ਪਾਕਿ 'ਚ ਵਿਆਹ ਦੇ ਮੰਡਪ ਤੋਂ ਅਗਵਾ ਕੀਤੀ ਗਈ ਹਿੰਦੂ ਲੜਕੀ, ਜਬਰਨ ਧਰਮ ਪਰਿਵਰਤਨ ਮਗਰੋਂ ਕਰਾਇਆ ਗਿਆ ਨਿਕਾਹ
. . .  about 10 hours ago
ਬਜਟ ਸੈਸ਼ਨ ਤੋਂ ਪਹਿਲਾਂ 31 ਜਨਵਰੀ ਨੂੰ ਹੋਵੇਗੀ ਭਾਜਪਾ ਸੰਸਦੀ ਕਾਰਜਕਾਰਨੀ ਦੀ ਬੈਠਕ
. . .  about 10 hours ago
ਐੱਨ. ਪੀ. ਆਰ. ਦੀ ਪ੍ਰਕਿਰਿਆ 'ਤੇ ਰੋਕ ਲਾਉਣ ਤੋਂ ਸੁਪਰੀਮ ਕੋਰਟ ਦਾ ਇਨਕਾਰ, ਕੇਂਦਰ ਸਰਕਾਰ ਨੂੰ ਭੇਜਿਆ ਨੋਟਿਸ
. . .  about 10 hours ago
ਪ੍ਰਵਾਸੀ ਮਜ਼ਦੂਰ ਦੇ 5 ਸਾਲਾ ਬੱਚੇ ਨੂੰ ਆਵਾਰਾ ਕੁੱਤਿਆਂ ਨੇ ਨੋਚ-ਨੋਚ ਖਾਧਾ, ਮੌਤ
. . .  about 11 hours ago
ਏਅਰ ਇੰਡੀਆ 'ਚ 100 ਫ਼ੀਸਦੀ ਹਿੱਸੇਦਾਰੀ ਵੇਚੇਗੀ ਸਰਕਾਰ, 17 ਮਾਰਚ ਤੱਕ ਲੱਗੇਗੀ ਬੋਲੀ
. . .  about 11 hours ago
ਆਂਧਰਾ ਪ੍ਰਦੇਸ਼ ਕੈਬਨਿਟ ਦਾ ਵੱਡਾ ਫ਼ੈਸਲਾ, ਵਿਧਾਨ ਪ੍ਰੀਸ਼ਦ ਨੂੰ ਖ਼ਤਮ ਕਰਨ ਦੇ ਫ਼ੈਸਲੇ 'ਤੇ ਲਾਈ ਮੋਹਰ
. . .  about 12 hours ago
ਬਜਟ ਤੋਂ ਪਹਿਲਾਂ ਸਰਕਾਰ ਨੇ ਸੱਦੀ ਸਰਬ ਪਾਰਟੀ ਬੈਠਕ
. . .  about 10 hours ago
ਪੰਜਾਬ ਦੇ ਪੰਜ ਜ਼ਿਲ੍ਹਿਆਂ 'ਚ ਡਾਇਬੀਟਿਕ ਰੈਟੀਨੋਪੈਥੀ ਸਕਰੀਨਿੰਗ ਤੇ ਟਰੀਟਮੈਂਟ ਲਈ ਆਰੰਭਿਕ ਪ੍ਰਾਜੈਕਟ ਦੀ ਸ਼ੁਰੂਆਤ- ਸਿੱਧੂ
. . .  about 12 hours ago
11 ਸਾਲਾ ਬੱਚੀ ਨਾਲ ਛੇੜਛਾੜ ਦੇ ਮਾਮਲੇ 'ਚ ਗ੍ਰੰਥੀ ਨਾਮਜ਼ਦ
. . .  about 12 hours ago
ਸੁਖਬੀਰ ਅਤੇ ਬੀਬਾ ਹਰਸਿਮਰਤ ਬਾਦਲ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  about 13 hours ago
ਦਿੱਗਜ ਬਾਸਕਟਬਾਲ ਖਿਡਾਰੀ ਕੋਬੀ ਬ੍ਰਾਇੰਟ ਅਤੇ ਉਨ੍ਹਾਂ ਦੀ ਧੀ ਦੀ ਹੈਲੀਕਾਪਟਰ ਹਾਦਸੇ 'ਚ ਮੌਤ
. . .  about 13 hours ago
ਚੋਰਾਂ ਨੇ ਬੈਂਕ ਦੀ ਕੰਧ ਪਾੜ ਕੇ ਕੀਤੀ ਚੋਰੀ
. . .  about 13 hours ago
ਹਜ਼ਾਰਾਂ ਕਿਸਾਨ ਅੱਜ ਕਰਨਗੇ ਡਿਪਟੀ ਕਮਿਸ਼ਨਰ ਸੰਗਰੂਰ ਦੇ ਦਫ਼ਤਰ ਦਾ ਘਿਰਾਓ
. . .  1 minute ago
ਜੈਪੁਰ 'ਚ ਸਾਹਮਣੇ ਆਇਆ ਕੋਰੋਨਾ ਵਾਇਰਸ ਦਾ ਮਰੀਜ਼
. . .  about 15 hours ago
ਜ਼ਿਲ੍ਹਾ ਸੰਗਰੂਰ 'ਚ ਆਮ ਵਾਂਗ ਖੁੱਲ੍ਹਣਗੇ ਸਕੂਲ
. . .  about 15 hours ago
ਅੱਜ ਦਾ ਵਿਚਾਰ
. . .  about 15 hours ago
ਪੰਜਾਬ ਚ ਕੋਰੋਨਾ ਵਾਇਰਸ ਨਾਂ ਦੀ ਕੋਈ ਬਿਮਾਰੀ ਨਹੀਂ - ਬਲਬੀਰ ਸਿੱਧੂ
. . .  about 22 hours ago
ਸੜਕ ਹਾਦਸੇ 'ਚ ਇੱਕ ਪ੍ਰਵਾਸੀ ਮਜ਼ਦੂਰ ਦੀ ਮੌਤ, ਦੂਜਾ ਜ਼ਖ਼ਮੀ
. . .  about 1 hour ago
ਸੰਤ ਬਾਬਾ ਅਵਤਾਰ ਸਿੰਘ ਕਲਿਆਣ ਸੰਪਰਦਾਇ ਰਾੜਾ ਸਾਹਿਬ ਵਾਲੇ ਹੋਏ ਸਵਰਗਵਾਸ
. . .  1 day ago
ਭੀਮ ਆਰਮੀ ਦਾ ਮੁਖੀ ਚੰਦਰਸ਼ੇਖਰ ਆਜ਼ਾਦ ਗ੍ਰਿਫ਼ਤਾਰ
. . .  1 day ago
22 ਫਰਵਰੀ ਤੋਂ 1 ਮਾਰਚ ਤੱਕ ਭੁਵਨੇਸ਼ਵਰ 'ਚ ਹੋਣਗੀਆਂ 'ਖੇਲੋ ਇੰਡੀਆ ਯੂਨੀਵਰਸਿਟੀ' ਖੇਡਾਂ - ਪ੍ਰਧਾਨ ਮੰਤਰੀ
. . .  1 day ago
ਔਰਤ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  1 day ago
ਲੌਂਗੋਵਾਲ ਵਿਖੇ ਵੱਡੇ ਇਕੱਠ ਵਲੋਂ ਢੀਂਡਸਾ ਨੂੰ ਸਮਰਥਨ
. . .  1 day ago
ਜਲੰਧਰ ਦੇ ਵਿੱਦਿਅਕ ਅਦਾਰਿਆਂ 'ਚ ਕੱਲ੍ਹ ਛੁੱਟੀ ਦਾ ਐਲਾਨ
. . .  1 day ago
ਗੁਰਦਾਸਪੁਰ ਦੇ ਵਿੱਦਿਅਕ ਅਦਾਰਿਆਂ ਵਿਚ ਕੱਲ੍ਹ ਹੋਵੇਗੀ ਛੁੱਟੀ
. . .  1 day ago
ਅਜੇ ਤੱਕ ਰਾਜਾਸਾਂਸੀ ਨਹੀਂ ਪਹੁੰਚੀ ਹਜ਼ੂਰ ਸਾਹਿਬ ਤੋਂ ਆਉਣ ਵਾਲੀ ਉਡਾਣ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 20 ਮੱਘਰ ਸੰਮਤ 551

ਰੂਪਨਗਰ

ਕੀਰਤਪੁਰ ਸਾਹਿਬ ਦੇ ਸਥਾਪਨਾ ਦਿਵਸ ਸਮਾਗਮਾਂ ਤੋਂ ਪਹਿਲਾਂ ਨਗਰ ਦਾ ਕੋਨਾ-ਕੋਨਾ ਚਮਕਾਇਆ ਜਾਵੇਗਾ-ਰਾਣਾ ਕੇ. ਪੀ. ਸਿੰਘ

ਬੰੁਗਾ ਸਾਹਿਬ/ਕੀਰਤਪੁਰ ਸਾਹਿਬ, 4 ਦਸੰਬਰ (ਸੁਖਚੈਨ ਸਿੰਘ ਰਾਣਾ, ਬੀਰਅੰਮਿ੍ਤਪਾਲ ਸਿੰਘ ਸੰਨੀ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੰਵਰਪਾਲ ਸਿੰਘ ਨੇ ਐਲਾਨ ਕੀਤਾ ਹੈ ਕਿ 2026 'ਚ ਹੋਣ ਵਾਲੇ ਕੀਰਤਪੁਰ ਸਾਹਿਬ ਦੇ ਸਥਾਪਨਾ ਦਿਵਸ ਸਮਾਗਮਾਂ ਤੋਂ ਪਹਿਲਾਂ ਨਗਰ ਦਾ ਕੋਨਾ-ਕੋਨਾ ਚਮਕਾਇਆ ਜਾਵੇਗਾ | ਉਨ੍ਹਾਂ ਕਿਹਾ ਕਿ ਇਸ ਦੇ ਲਈ ਧਾਰਮਿਕ ਆਗੂਆਂ ਤੇ ਇਲਾਕੇ ਦੇ ਬੁੱਧੀਜੀਵੀਆਂ ਨਾਲ ਰਾਏ ਮਸ਼ਵਰਾ ਕਰਕੇ ਵਿਕਾਸ ਲਈ ਮਾਸਟਰ ਪਲਾਨ ਤਿਆਰ ਕੀਤਾ ਜਾਵੇਗਾ | ਅੱਜ ਸਪੀਕਰ ਰਾਣਾ ਕੇ. ਪੀ. ਸਿੰਘ ਕੀਰਤਪੁਰ ਸਾਹਿਬ ਵਿਚ ਕਰੋੜਾਂ ਰੁਪਏ ਦੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਅਤੇ ਉਦਘਾਟਨ ਕਰ ਰਹੇ ਸਨ | ਉਨ੍ਹਾਂ ਇਲਾਕੇ ਦੇ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਕੀਰਤਪੁਰ ਸਾਹਿਬ ਦੀ ਇਤਿਹਾਸਕ ਅਤੇ ਧਾਰਮਿਕ ਮਹੱਤਤਾ ਕਾਰਨ ਸੰਸਾਰ ਭਰ ਦੇ ਹਜ਼ਾਰਾਂ ਲੋਕ ਰੋਜ਼ਾਨਾ ਇਸ ਸਥਾਨ 'ਤੇ ਨਤਮਸਤਕ ਹੋਣ ਲਈ ਪੁੱਜਦੇ ਹਨ | ਇਹ ਦੋ ਗੁਰੂ ਸਾਹਿਬਾਨ ਦਾ ਜਨਮ ਸਥਾਨ ਹੈ, ਇਸ ਲਈ ਇਸ ਦਾ ਸਰਵਪੱਖੀ ਵਿਕਾਸ ਕਰਵਾਉਣਾ ਸਾਡੀ ਜ਼ਿੰਮੇਵਾਰੀ ਹੈ | ਇਸ ਤੋਂ ਪਹਿਲਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੰਵਰਪਾਲ ਸਿੰਘ ਨੇ ਇਤਿਹਾਸਕ ਅਤੇ ਪਵਿੱਤਰ ਨਗਰੀ ਕੀਰਤਪੁਰ ਸਾਹਿਬ ਦੇ ਚਹੁੰਮੁਖੀ ਵਿਕਾਸ ਦੇ ਆਪਣੇ ਵਾਅਦੇ ਨੂੰ ਪੂਰਾ ਕਰਨ ਦੀ ਦਿਸ਼ਾ ਵਿਚ ਵਿਸ਼ੇਸ਼ ਉਪਰਾਲੇ ਸ਼ੁਰੂ ਕੀਤੇ ਹੋਏ ਹਨ | ਉਨ੍ਹਾਂ ਵਲੋ ਅੱਜ ਕੀਰਤਪੁਰ ਸਾਹਿਬ ਦੇ ਬਾਜ਼ਾਰਾਂ ਵਿਚ ਬਣਾਈਆਂ ਗਲੀਆਂ ਦਾ ਉਦਘਾਟਨ ਕੀਤਾ ਅਤੇ ਦੱਸਿਆ ਕਿ ਇਸ 'ਤੇ 29. 53 ਲੱਖ ਰੁਪਏ ਦਾ ਖਰਚਾ ਆਇਆ ਹੈ | ਇਸ ਤੋਂ ਇਲਾਵਾ ਸ਼ਹਿਰ ਦੀਆਂ ਵੱਖ-ਵੱਖ ਗਲੀਆਂ ਵਿਚ ਐੱਲ. ਈ. ਡੀ. ਲਾਈਟਾਂ ਦਾ ਉਦਘਾਟਨ ਕੀਤਾ ਜਾਵੇਗਾ, ਜਿਨ੍ਹਾਂ 'ਤੇ 883 ਲੱਖ ਰੁਪਏ ਦਾ ਖਰਚਾ ਆਇਆ ਹੈ | ਸਪੀਕਰ ਰਾਣਾ ਕੇ. ਪੀ ਸਿੰਘ ਵਲੋਂ ਕੀਰਤਪੁਰ ਸਾਹਿਬ ਦੇ ਲੋਕਾਂ ਦੀ ਚਿਰਕਾਲੀ ਮੰਗ ਨੂੰ ਵੀ ਬੂਰ ਪਾਇਆ ਗਿਆ ਹੈ | ਉਨ੍ਹਾਂ ਵਲੋ ਕੀਰਤਪੁਰ ਸਾਹਿਬ ਵਿਚ ਇਕ ਬਹੁਮੰਤਵੀ ਕਮਿਊਨਿਟੀ ਸੈਂਟਰ ਦਾ ਨਿਰਮਾਣ ਕਰਵਾਉਣ ਦਾ ਆਪਣਾ ਵਾਅਦਾ ਪੂਰਾ ਕਰਦੇ ਹੋਏ ਇਸ ਦਾ ਅੱਜ ਨੀਂਹ ਪੱਥਰ ਰੱਖਿਆ ਗਿਆ ਤੇ ਉਨ੍ਹਾਂ ਦੱਸਿਆ ਕਿ ਇਸ 'ਤੇ 162.10 ਲੱਖ ਰੁਪਏ ਦਾ ਖ਼ਰਚ ਆਵੇਗਾ | ਇਸ ਤੋਂ ਇਲਾਵਾ ਮੁੱਖ ਮਾਰਗ ਤੋਂ ਰੇਲਵੇ ਕਰਾਸਿੰਗ ਤੱਕ ਲਿੰਕ ਸੜਕ ਦੇ ਨਿਰਮਾਣ (ਖ਼ਰਚ 6. 59 ਲੱਖ ਰੁਪਏ), ਗੁਰਦੁਆਰਾ ਪਤਾਲਪੁਰੀ ਸਾਹਿਬ ਦੀ ਪਾਰਕਿੰਗ (ਖਰਚਾ 49. 39 ਲੱਖ ਰੁਪਏ) ਅਤੇ ਗੁਰਦੁਆਰਾ ਚਰਨ ਕੰਵਲ ਸਾਹਿਬ ਨੇੜੇ ਨਾਲੇ ਨੂੰ ਪੱਕਾ ਕਰਕੇ ਉੱਥੇ ਪਾਰਕਿੰਗ ਦੀ ਉਸਾਰੀ (ਖਰਚਾ 127.44 ਲੱਖ ਰੁਪਏ) ਦੇ ਨੀਂਹ ਪੱਥਰ ਵੀ ਰੱਖੇ | ਇਹ ਪ੍ਰੋਜੈਕਟ ਜਲਦੀ ਹੀ ਨੇਪਰੇ ਚਾੜ੍ਹੇ ਜਾਣਗੇ | ਜ਼ਿਕਰਯੋਗ ਹੈ ਕਿ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ. ਪੀ. ਸਿੰਘ ਵਲਾੋ ਕੀਰਤਪੁਰ ਸਾਹਿਬ ਦੇ ਵਿਸ਼ੇਸ਼ ਮਹੱਤਵ ਨੂੰ ਧਿਆਨ ਵਿਚ ਰੱਖਦੇ ਹੋਏ ਇਸ ਦੇ ਸਰਵਪੱਖੀ ਵਿਕਾਸ ਕਰਵਾਉਣਾ ਦਾ ਐਲਾਨ ਕੀਤਾ ਗਿਆ ਸੀ | ਇਸ ਨਗਰ ਵਿਚ ਰੋਜ਼ਾਨਾ ਹਜ਼ਾਰਾ ਸੰਗਤਾਂ ਦੀ ਆਮਦ ਨੂੰ ਧਿਆਨ ਵਿਚ ਰੱਖਦੇ ਹੋਏ ਉਨ੍ਹਾਂ ਨੇ ਪੰਜਾਬ ਸਰਕਾਰ ਤੋਂ ਇਸ ਨਗਰ ਦੇ ਵਿਕਾਸ ਲਈ ਵਿਸ਼ੇਸ਼ ਗ੍ਰਾਂਟ ਅਤੇ ਫ਼ੰਡ ਮੁਹੱਈਆ ਕਰਵਾਏ ਹਨ | ਰਾਣਾ ਕੇ. ਪੀ ਸਿੰਘ ਵਲੋਂ ਵਿਸ਼ੇਸ਼ ਮਾਹਿਰਾਂ ਦੀ ਰਾਏ ਲੈ ਕੇ ਕੀਰਤਪੁਰ ਸਾਹਿਬ ਤੇ ਭੂਗੋਲਿਕ ਖੇਤਰ ਦਾ ਵਿਸ਼ੇਸ਼ ਸਰਵੇਖਣ ਕਰਵਾ ਕੇ ਇਸ ਦੇ ਵਿਕਾਸ ਦੀ ਨਿਵੇਕਲੀ ਰੂਪ ਰੇਖਾ ਤਿਆਰ ਕੀਤੀ ਹੈ | ਉਨ੍ਹਾਂ ਵਲੋਂ ਅਧਿਕਾਰੀਆਂ ਨੂੰ ਵੀ ਕੀਰਤਪੁਰ ਸਾਹਿਬ ਦੇ ਵਿਕਾਸ ਲਈ ਪੂਰੀ ਮਿਹਨਤ ਅਤੇ ਲਗਨ ਨਾਲ ਕੰਮ ਕਰਨ ਦੀ ਪ੍ਰੇਰਨਾ ਦਿੱਤੀ ਜਾ ਰਹੀ ਹੈ | ਅੱਜ ਕੀਰਤਪੁਰ ਸਾਹਿਬ ਵਿਚ ਇਨ੍ਹਾਂ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖਣ ਨਾਲ ਇਸ ਖੇਤਰ ਦੇ ਲੋਕਾਂ ਅਤੇ ਬਾਹਰ ਤੋਂ ਆਉਣ ਵਾਲੀ ਸੰਗਤ ਦੀ ਬਹੁਤ ਪੁਰਾਣੀ ਮੰਗ ਪੂਰੀ ਹੋਣ ਜਾ ਰਹੀ ਹੈ | ਅੱਜ ਦੇ ਸਮਾਗਮ ਵਿਚ ਐੱਸ. ਡੀ. ਐੱਮ. ਮੈਡਮ ਕਨੰੂ ਗਰਗ, ਡੀ. ਐੱਸ. ਪੀ ਦਵਿੰਦਰ ਸਿੰਘ, ਐੱਸ. ਐੱਚ. ਓ. ਸਨੀ ਖੰਨਾ, ਕਾਰਜ ਸਾਧਕ ਅਫ਼ਸਰ ਜੀ. ਬੀ. ਸ਼ਰਮਾ, ਸੰਦੀਪ ਸੈਣੀ ਜੇ. ਈ., ਪਾਲੀ ਸ਼ਾਹ ਕੋੜਾ, ਬਲਬੀਰ ਸਿੰਘ ਭੀਰੀ, ਰਜਿੰਦਰ ਸਿੰਘ ਰਾਣਾ, ਭੁਪਿੰਦਰ ਸਿੰਘ ਭਾਰਦਜ, ਕੈਪਟਨ ਬਹਾਦਰ ਸਿੰਘ, ਜਸਪਾਲ ਸਿੰਘ, ਠੇਕੇਦਾਰ ਅਜਮੇਰ ਸਿੰਘ, ਤੇਜਵੀਰ ਸਿੰਘ ਜਗੀਰਦਾਰ, ਰਮਨਜੋਤ ਸਿੰਘ ਸਰਪੰਚ ਦਬੂੜ, ਠੇਕੇਦਾਰ ਭਾਗ ਸਿੰਘ ਭੈਣੀ, ਰਕਸ਼ਾ ਰਾਣੀ ਸਾਬਕਾ ਸਰਪੰਚ, ਸੋਮਦੱਤ ਜੋਸ਼ੀ ਸਾਬਕਾ ਸਰਪੰਚ, ਅਮਿਤ ਚਾਵਲਾ, ਜਸਪਾਲ ਸਿੰਘ ਪਾਲਾ, ਸਵੀਟੀ ਕੋੜਾ ਅਤੇ ਪਤਵੰਤੇ ਵੱਡੀ ਗਿਣਤੀ 'ਚ ਹਾਜ਼ਰ ਸਨ |

ਨਵੰਬਰ ਮਹੀਨੇ ਦੀ ਤਨਖ਼ਾਹ ਤੇ ਪੈਨਸ਼ਨ ਨਾ ਮਿਲਣ 'ਤੇ ਰੋਸ ਧਰਨਾ

ਰੂਪਨਗਰ, 4 ਦਸੰਬਰ (ਸ. ਰਿ.)-ਪੰਜਾਬ ਪੈਨਸ਼ਨਰ ਐਸੋ: ਡਵੀਜ਼ਨ ਰੂਪਨਗਰ ਅਤੇ ਸੰਚਾਲਨ ਮੰਡਲ, ਪੀ.ਐੱਸ.ਪੀ.ਸੀ.ਐੱਲ. ਰੂਪਨਗਰ ਦੇ ਮੁਲਾਜ਼ਮ/ਏ.ਓ. ਟੀ.ਐੱਲ. ਉਪ ਮੰਡਲ, ਰੂਪਨਗਰ/ਸਬ ਸਟੋਰ ਰੂਪਨਗਰ ਮੀਆਂਪੁਰ ਉਪ ਮੰਡਲ ਦਫ਼ਤਰ, ਘਨੌਲੀ ਉਪ ਮੰਡਲ ਦਫ਼ਤਰ ਦੇ ਮੁਲਾਜ਼ਮਾਂ ਵਲੋਂ ...

ਪੂਰੀ ਖ਼ਬਰ »

ਵਿਧਾਨ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਅੰਦਰ ਯੂਥ ਕਾਂਗਰਸ ਚੋਣਾਂ 'ਚ ਮਹਿਜ਼ 21.72 ਫ਼ੀਸਦੀ ਵੋਟਰਾਂ ਨੇ ਵੋਟ ਪਾ ਕੇ ਵਿਖਾਇਆ ਮੱਠਾ ਉਤਸ਼ਾਹ

ਨੰਗਲ, 4 ਦਸੰਬਰ (ਪ੍ਰੀਤਮ ਸਿੰਘ ਬਰਾਰੀ)-ਕੁੱਲ ਹਿੰਦ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਵਲੋਂ ਯੂਥ ਕਾਂਗਰਸ 'ਚ ਨਵੀਂ ਰੂਹ ਫੂਕਣ ਲਈ ਪਿਛਲੇ ਸਮੇਂ ਦੌਰਾਨ ਚਲਾਏ ਜਥੇਬੰਦਕ ਚੋਣਾਂ ਲੋਕਤੰਤਰਿਕ ਢੰਗ ਨਾਲ ਕਰਾਉਣ ਦੇ ਪ੍ਰੋਗਰਾਮ ਤਹਿਤ ਅੱਜ ਵਿਧਾਨ ਸਭਾ ਹਲਕਾ ...

ਪੂਰੀ ਖ਼ਬਰ »

ਤਨਖ਼ਾਹ ਨਾ ਮਿਲਣ ਕਾਰਨ ਥਰਮਲ ਕਾਮਿਆਂ ਵਲੋਂ ਪੰਜਾਬ ਸਰਕਾਰ ਵਿਰੁੱਧ ਅਰਥੀ ਫ਼ੂਕ ਮੁਜ਼ਾਹਰਾ

ਘਨੌਲੀ, 4 ਦਸੰਬਰ (ਜਸਵੀਰ ਸਿੰਘ ਸੈਣੀ)-ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਰੂਪਨਗਰ ਵਿਖੇ ਕੰਮ ਕਰ ਰਹੀਆਂ ਜਥੇਬੰਦੀਆਂ ਇੰਪਲਾਈਜ਼ ਫੈੱਡਰੇਸ਼ਨ ਪੰ. ਰਾ. ਬਿ. ਬੋ. ਅਤੇ ਕੰਟਰੈਕਟਰ ਕਰਮਚਾਰੀ ਯੂਨੀਅਨ ਥਰਮਲ ਪਲਾਂਟ ਰੂਪਨਗਰ ਵਲੋਂ ਅੱਜ ਥਰਮਲ ਪਲਾਂਟ ਦੇ ਮੇਨ ਗੇਟ ...

ਪੂਰੀ ਖ਼ਬਰ »

ਸਪੀਕਰ ਵਲੋਂ ਅੱਡਾ ਮਾਰਕੀਟ ਦਾ ਪੈਦਲ ਦੌਰਾ

ਨੰਗਲ, 4 ਦਸੰਬਰ (ਪ੍ਰੋ: ਅਵਤਾਰ ਸਿੰਘ)-ਵਿਧਾਨ ਸਭਾ ਸਪੀਕਰ ਰਾਣਾ ਕੇ. ਪੀ. ਸਿੰਘ ਨੇ ਅੱਜ ਨਗਰ ਕੌਾਸਲ ਨੰਗਲ ਦੇ ਵਾਰਡ ਨੰਬਰ-7 ਮੁਹੱਲਾ ਰਾਜਨਗਰ ਵਿਖੇ ਵਿਸ਼ੇਸ਼ ਤੌਰ 'ਤੇ ਪਹੰੁਚ ਕੇ ਇਲਾਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਗ਼ੌਰ ਨਾਲ ਸੁਣਿਆ | ਇਸ ਮੌਕੇ ਉਨ੍ਹਾਂ ਨਾਲ ...

ਪੂਰੀ ਖ਼ਬਰ »

ਕੀਰਤਨ ਦਰਬਾਰ 8 ਨੂੰ

ਪੁਰਖਾਲੀ, 4 ਦਸੰਬਰ (ਅੰਮਿ੍ਤਪਾਲ ਸਿੰਘ ਬੰਟੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਇਲਾਕੇ ਦੇ ਪਿੰਡ ਡੇਕਵਾਲਾ ਵਿਖੇ 8 ਦਸੰਬਰ ਨੂੰ ਸ਼ਾਮ 6 ਵਜੇ ਤੋਂ ਰਾਤ 10 ਵਜੇ ਤੱਕ ਕਰਵਾਇਆ ਜਾ ਰਿਹਾ ਹੈ¢ ਇਸ ਸਬੰਧੀ ਪ੍ਰਬੰਧਕਾਂ ਨੇ ...

ਪੂਰੀ ਖ਼ਬਰ »

ਗ਼ੈਰ ਸਰਕਾਰੀ ਸੰਸਥਾਵਾਂ ਨੂੰ ਬਿਨਾਂ ਮਨਜ਼ੂਰੀ ਮੁਫ਼ਤ ਮੈਡੀਕਲ ਤੇ ਆਪ੍ਰੇਸ਼ਨ ਕੈਂਪਾਂ ਤੋਂ ਮਨਾਹੀ

ਰੂਪਨਗਰ, 4 ਦਸੰਬਰ (ਸਤਨਾਮ ਸਿੰਘ ਸੱਤੀ)-ਸਿਵਲ ਸਰਜਨ ਰੂਪਨਗਰ ਡਾ. ਐੱਚ. ਐੱਨ. ਸ਼ਰਮਾ ਨੇ ਅੱਜ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਧਿਆਨ ਵਿਚ ਆਇਆ ਹੈ ਕਿ ਕੁਝ ਗੈਰ-ਸਰਕਾਰੀ ਸੰਸਥਾਵਾਂ/ਟਰੱਸਟਾਂ ਵਲੋਂ ਮੁਫ਼ਤ ਮੈਡੀਕਲ ਜਾਂਚ ਕੈਂਪ ਬਿਨਾਂ ਸਮਰੱਥ ...

ਪੂਰੀ ਖ਼ਬਰ »

ਥਰਮਲ ਪਲਾਂਟ ਦੇ ਅਫ਼ਸਰਾਂ ਦੀ ਜਥੇਬੰਦੀ ਵਲੋਂ ਰੋਸ ਮੁਜ਼ਾਹਰਾ

ਘਨੌਲੀ, 4 ਦਸੰਬਰ (ਜਸਵੀਰ ਸਿੰਘ ਸੈਣੀ)-ਅੱਜ ਇੱਥੇ ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਰੂਪਨਗਰ ਦੇ ਅਫ਼ਸਰਾਂ ਦੀ ਜਥੇਬੰਦੀ ਪੀ. ਐੱਸ. ਈ. ਬੀ. ਇੰਜੀਨੀਅਰ ਐਸੋਸੀਏਸ਼ਨ ਵਲੋਂ ਥਰਮਲ ਪਲਾਂਟ ਦੇ ਮੇਨ ਗੇਟ ਅੱਗੇ ਤਨਖ਼ਾਹਾਂ ਦੀ ਅਦਾਇਗੀ ਨਾ ਹੋਣ ਦੇ ਰੋਸ ਵਜੋਂ ਰੋਸ ...

ਪੂਰੀ ਖ਼ਬਰ »

ਵਿਸ਼ਵ ਏਡਜ਼ ਦਿਵਸ ਮਨਾਇਆ

ਨੂਰਪੁਰ ਬੇਦੀ, 4 ਦਸੰਬਰ (ਹਰਦੀਪ ਸਿੰਘ ਢੀਂਡਸਾ, ਰਾਜੇਸ਼ ਚੌਧਰੀ)-ਸੀ: ਸੈ: ਸਕੂਲ (ਲ) ਨੂਰਪੁਰ ਬੇਦੀ ਵਿਖੇ ਵਿਸ਼ਵ ਏਡਜ਼ ਦਿਵਸ ਪਿ੍ੰਸੀਪਲ ਲੋਕੇਸ਼ ਮੋਹਨ ਦੀ ਯੋਗ ਅਗਵਾਈ ਅਧੀਨ ਮਨਾਇਆ ਗਿਆ | ਪ੍ਰੋਗਰਾਮ ਦੀ ਸ਼ੁਰੂਆਤ ਵਿਚ ਇੰਚਾਰਜ ਜਗਦੀਪ ਸਿੰਘ ਨੇ ਵਿਦਿਆਰਥੀਆਂ ...

ਪੂਰੀ ਖ਼ਬਰ »

ਐੱਸ. ਐੱਸ. ਆਰ. ਵੀ. ਐੱਮ. ਸਕੂਲ ਵਿਖੇ ਐਥਲੈਟਿਕ ਮੁਕਾਬਲੇ ਕਰਵਾਏ

ਨੰਗਲ, 4 ਦਸੰਬਰ (ਪ੍ਰੋ: ਅਵਤਾਰ ਸਿੰਘ)-ਨਵਾਂ ਨੰਗਲ ਦੇ ਐੱਸ. ਐੱਸ. ਆਰ. ਵੀ. ਐੱਮ. ਸਕੂਲ ਵਿਚ ਕਰਵਾਏ ਤਿੰਨ ਰੋਜ਼ਾ ਐਥਲੈਟਿਕ ਮੀਟ ਦੇ ਦੌਰਾਨ ਸਕੂਲ ਤੋਂ ਸਿੱਖਿਆ ਹਾਸਿਲ ਕਰ ਰਹੇ ਜਮਾਤ ਪਹਿਲੀ ਅਤੇ ਦੂਸਰੀ ਦੇ ਵਿਦਿਆਰਥੀਆਂ 'ਚ ਵੱਖ-ਵੱਖ ਮੁਕਾਬਲੇ ਕਰਵਾਏ ਗਏ | ਇਨ੍ਹਾਂ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਵਿਕਲਾਂਗ ਦਿਵਸ ਮਨਾਇਆ

ਨੂਰਪੁਰ ਬੇਦੀ, 4 ਦਸੰਬਰ (ਹਰਦੀਪ ਸਿੰਘ ਢੀਂਡਸਾ, ਰਾਜੇਸ਼ ਚੌਧਰੀ)-ਸਰਕਾਰੀ ਪ੍ਰਾਇਮਰੀ ਸਕੂਲ ਨੂਰਪੁਰ ਬੇਦੀ ਵਿਖੇ ਅੰਤਰਰਾਸ਼ਟਰੀ ਵਿਕਲਾਂਗ ਦਿਵਸ ਮਨਾਇਆ ਗਿਆ | ਸਕੂਲ ਦੇ ਅਧਿਆਪਕਾਂ ਵਲੋਂ ਬੱਚਿਆਂ ਨਾਲ ਮਨਾਏ ਇਸ ਦਿਨ ਮੌਕੇ ਉਨ੍ਹਾਂ ਨੂੰ ਸਮਾਜ ਵਿਚ ਅੱਗੇ ਵਧਣ ...

ਪੂਰੀ ਖ਼ਬਰ »

ਜੀ. ਜੀ. ਐੱਸ. ਟੀ. ਪੀ. ਹਾਈ ਸਕੂਲ ਵਿਖੇ ਸੈਮੀਨਾਰ ਕਰਵਾਇਆ

ਘਨੌਲੀ, 4 ਦਸੰਬਰ (ਜਸਵੀਰ ਸਿੰਘ ਸੈਣੀ)-ਜੀ. ਜੀ. ਐੱਸ. ਟੀ. ਪੀ. ਹਾਈ ਸਕੂਲ ਨੂੰ ਹੋਂ ਕਾਲੋਨੀ ਵਲੋਂ ਅੰਬੂਜਾ ਫਾੳਾੂਡੇਸ਼ਨ ਰੂਪਨਗਰ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਾਤਾਵਰਨ ਦੀ ਸਾਂਭ-ਸੰਭਾਲ ਤਹਿਤ ਜਾਗਰੂਕਤਾ ...

ਪੂਰੀ ਖ਼ਬਰ »

ਸ਼ਹੀਦ ਮੁਲਤਾਨ ਸਿੰਘ ਸਪੋਰਟਸ ਕਲੱਬ ਨੇ ਕਬੱਡੀ ਟੂਰਨਾਮੈਂਟ ਕਰਵਾਇਆ

ਢੇਰ, 4 ਦਸੰਬਰ (ਸ਼ਿਵ ਕੁਮਾਰ ਕਾਲੀਆ)-ਸ਼ਹੀਦ ਮੁਲਤਾਨ ਸਿੰਘ ਸਪੋਰਟਸ ਕਲੱਬ ਪਿੰਡ ਮਜਾਰੀ ਵਲੋਂ ਪਿੰਡ ਵਿਚ ਦੋ ਰੋਜ਼ਾ ਕਬੱਡੀ ਟੂਰਨਾਮੈਂਟ ਕਰਵਾਇਆ ਗਿਆ, ਜਿਸ ਦਾ ਪਿੰਡ ਅਤੇ ਇਲਾਕੇ ਦੇ ਲੋਕਾਂ ਨੇ ਭਾਰੀ ਅਨੰਦ ਮਾਣਿਆ | ਟੂਰਨਾਮੈਂਟ 'ਚ ਅਨੇਕਾਂ ਹੀ ਕਬੱਡੀ ਟੀਮਾਂ ...

ਪੂਰੀ ਖ਼ਬਰ »

ਜਨਮ ਦਿਵਸ 'ਤੇ ਵਿਸ਼ੇਸ਼- ਸੇਵਾ ਦੀ ਪਿਰਤ ਨੂੰ ਨਵੀਂ ਮਜ਼ਬੂਤੀ ਦੇਣ ਵਾਲੇ ਕਰਮਯੋਗੀ ਬਾਬਾ ਬੁੱਧ ਸਿੰਘ ਢਾਹਾਂ

ਟੱਪਰੀਆਂ ਖੁਰਦ- ਬਹੁਪੱਖੀ ਸ਼ਖ਼ਸੀਅਤ ਬਾਬਾ ਬੁੱਧ ਸਿੰਘ ਢਾਹਾਂ ਨੇ ਪੇਂਡੂ ਇਲਾਕਿਆਂ 'ਚ ਸਿਹਤ ਅਤੇ ਸਿੱਖਿਆ ਦੇ ਖੇਤਰ ਵਿਚ ਵੱਡੀਆਂ ਸੰਸਥਾਵਾਂ ਸਥਾਪਿਤ ਕਰਕੇ ਮਨੁੱਖਤਾ ਦੀ ਸੇਵਾ ਕੀਤੀ | ਬੁੱਧ ਸਿੰਘ ਢਾਹਾਂ ਦਾ ਜਨਮ 5 ਦਸੰਬਰ 1925 ਨੂੰ ਪਿਤਾ ਸ਼ੇਰ ਸਿੰਘ ਅਤੇ ਮਾਤਾ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਮਾਜਰੀ ਜੱਟਾਂ ਨੂੰ ਐੱਲ. ਈ. ਡੀ. ਭੇਟ

ਰੂਪਨਗਰ, 4 ਦਸੰਬਰ (ਸ. ਰਿ.)-ਸਿੱਖਿਆ ਸਕੱਤਰ ਦੀ ਅਪੀਲ ਮਗਰੋਂ ਸਕੂਲਾਂ ਦੇ ਅਧਿਆਪਕਾਂ ਵਿਚ ਵੀ ਸਰਕਾਰੀ ਸਕੂਲਾਂ ਦਾ ਪੱਧਰ ਉੱਚਾ ਚੁੱਕਣ ਦੀ ਰੂਚੀ ਪੈਦਾ ਹੋਈ ਹੈ | ਇਸੇ ਤਹਿਤ ਲੈਕਚਰਾਰ ਸ਼ੇਰ ਸਿੰਘ ਗਿੱਲ ਨੇ ਆਪਣੇ ਜੱਦੀ ਪਿੰਡ ਦੇ ਸਰਕਾਰੀ ਪ੍ਰਾਇਮਰੀ ਸਕੂਲ ਨੂੰ ਇਕ ...

ਪੂਰੀ ਖ਼ਬਰ »

ਯੂਥ ਕਾਂਗਰਸ ਦੀ ਕੱਲ੍ਹ ਹੋਣ ਵਾਲੀ ਚੋਣ ਸਬੰਧੀ ਭਰਵੀਂ ਮੀਟਿੰਗ

ਸ੍ਰੀ ਚਮਕੌਰ ਸਾਹਿਬ, 4 ਦਸੰਬਰ (ਜਗਮੋਹਣ ਸਿੰਘ ਨਾਰੰਗ)-ਯੂਥ ਕਾਂਗਰਸ ਦੀ 6 ਦਸੰਬਰ ਨੂੰ ਹੋਣ ਵਾਲੀ ਚੋਣ ਸਬੰਧੀ ਅੱਜ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਸਹਾਇਕ ਸਕੱਤਰ ਅਤੇ ਨੌਜਵਾਨ ਆਗੂ ਨਿਰਵੈਰ ਸਿੰਘ ਬਿੱਲਾ ਦੀ ਪ੍ਰਧਾਨਗੀ ਹੇਠ ਨੌਜਵਾਨਾਂ ਦੀ ਭਰਵੀਂ ...

ਪੂਰੀ ਖ਼ਬਰ »

'ਆਪ' ਰੁੱਸੇ ਵਰਕਰਾਂ ਨੂੰ ਮਨਾਉਣ ਤੇ ਨਵੀਂ ਮੈਂਬਰਸ਼ਿਪ ਕਰਨ ਲਈ ਵਿੱਢੇਗੀ ਮੁਹਿੰਮ- ਸੰਜੀਵ ਰਾਣਾ

ਨੰਗਲ, 4 ਦਸੰਬਰ (ਪ੍ਰੀਤਮ ਸਿੰਘ ਬਰਾਰੀ)-ਆਮ ਆਦਮੀ ਪਾਰਟੀ ਦੇ ਨਵ-ਨਿਯੁਕਤ ਵਿਧਾਨ ਸਭਾ ਹਲਕਾ ਅਨੰਦਪੁਰ ਸਾਹਿਬ ਦੇ ਇੰਚਾਰਜ ਅਤੇ ਮੌਜੂਦਾ ਕੌਾਸਲਰ ਸੰਜੀਵ ਰਾਣਾ ਨੇ ਅੱਜ ਇਕ ਪੱਤਰਕਾਰ ਸੰਮੇਲਨ ਬੁਲਾ ਕੇ ਸਿਆਸੀ ਖ਼ੁਲਾਸਾ ਕਰਦਿਆਂ ਕਿਹਾ ਕਿ ਪਾਰਟੀ ਹਾਈਕਮਾਨ ਨੂੰ ...

ਪੂਰੀ ਖ਼ਬਰ »

ਸੁਸਾਇਟੀ ਦੇ ਯਤਨਾਂ ਸਦਕਾ ਵਾਰਡ ਵਾਸੀਆਂ ਨੂੰ ਮਿਲੇਗੀ ਰਾਹਤ

ਨੰਗਲ, 4 ਦਸੰਬਰ (ਪ੍ਰੋ: ਅਵਤਾਰ ਸਿੰਘ)-ਸ਼ਹਿਰ ਦੇ ਵਾਰਡ ਨੰਬਰ-19 ਤੇ ਵਾਰਡ ਨੰਬਰ-1 ਵਿਚਾਲੇ ਬਣੇ ਬਾਥਰੂਮ ਦੀ ਮੁਰੰਮਤ ਦੇ ਕੰਮ ਸ਼ੁਰੂ ਹੋਣ 'ਤੇ 'ਇਕ ਪਹਿਲ ਵੈੱਲਫੇਅਰ ਸੁਸਾਇਟੀ' ਦੇ ਸੀਨੀਅਰ ਮੀਤ ਪ੍ਰਧਾਨ ਦਿਲਬਾਗ ਸਿੰਘ ਚੰਦੇਲ ਨੇ ਰਾਣਾ ਕੰਵਰਪਾਲ ਸਿੰਘ ਦਾ ਧੰਨਵਾਦ ...

ਪੂਰੀ ਖ਼ਬਰ »

ਸੋਸ਼ਲ ਮੀਡੀਆ 'ਤੇ ਜਾਤੀ ਸੂਚਕ ਗਾਲਾਂ ਕੱਢਣ ਦੇ ਦੋਸ਼ 'ਚ 2 ਿਖ਼ਲਾਫ਼ ਮਾਮਲਾ ਦਰਜ

ਨੂਰਪੁਰ ਬੇਦੀ, 4 ਦਸੰਬਰ (ਹਰਦੀਪ ਸਿੰਘ ਢੀਂਡਸਾ)-ਪੁਲਿਸ ਥਾਣਾ ਨੂਰਪੁਰ ਬੇਦੀ ਅਧੀਨ ਪੈਂਦੇ ਪਿੰਡ ਰਾਜਗਿਰੀ ਦੇ ਦੋ ਨੌਜਵਾਨਾਂ ਿਖ਼ਲਾਫ਼ ਸੋਸ਼ਲ ਮੀਡੀਆ ਤੇ ਜਾਤੀ ਸੂਚਕ ਗਾਲ਼ਾਂ ਕੱਢਣ ਦੇ ਦੋਸ਼ 'ਚ ਮਾਮਲਾ ਦਰਜ ਕੀਤਾ ਗਿਆ ਹੈ¢ ਇਸ ਸਬੰਧ 'ਚ ਬਹੁਜਨ ਸਮਾਜ ਪਾਰਟੀ ਦੇ ...

ਪੂਰੀ ਖ਼ਬਰ »

ਇਲਾਕੇ ਦੇ ਕਈ ਪਿੰਡਾਂ ਨੂੰ ਬੱਸ ਸੇਵਾ ਦੀ ਸਹੂਲਤ ਨਾ ਹੋਣ ਕਾਰਨ ਲੋਕ ਡਾਹਢੇ ਪ੍ਰੇਸ਼ਾਨ

ਪੁਰਖਾਲੀ, 4 ਦਸੰਬਰ (ਅੰਮਿ੍ਤਪਾਲ ਸਿੰਘ ਬੰਟੀ)-ਇਲਾਕੇ ਦੇ ਕਈ ਪਿੰਡਾਂ ਨੂੰ ਅਜੇ ਤੱਕ ਕੋਈ ਬੱਸ ਸੇਵਾ ਨਾ ਹੋਣ ਕਾਰਨ ਲੋਕ ਡਾਹਢੇ ਪ੍ਰੇਸ਼ਾਨ ਹੋ ਰਹੇ ਹਨ ਪਰ ਵਿਕਾਸ ਦੀਆਂ ਗੱਲਾਂ ਕਰਨ ਵਾਲੀ ਸਰਕਾਰ ਨੂੰ ਲੋਕਾਂ ਦੀ ਕੋਈ ਪ੍ਰਵਾਹ ਨਹੀਂ ਹੈ | ਪੁਰਖਾਲੀ ਤੋਂ ਵਾਇਆ ਭੱਦਲ, ...

ਪੂਰੀ ਖ਼ਬਰ »

ਅਨਾਜ ਮੰਡੀ ਮੋਰਿੰਡਾ 'ਚ ਬਾਸਮਤੀ ਦੀ ਖ਼ਰੀਦ ਲਗਾਤਾਰ ਜਾਰੀ

ਮੋਰਿੰਡਾ, 4 ਦਸੰਬਰ (ਤਰਲੋਚਨ ਸਿੰਘ ਕੰਗ)-ਅਨਾਜ਼ ਮੰਡੀ ਮੋਰਿੰਡਾ 'ਚ ਇਸ ਸੀਜ਼ਨ ਦੌਰਾਨ ਆੜ੍ਹਤੀ ਐਸੋਸੀਏਸ਼ਨ ਮੋਰਿੰਡਾ ਵਲੋਂ ਬਾਸਮਤੀ ਜੀਰੀ ਦੀ ਖ਼ਰੀਦ ਦਾ ਕੰਮ ਪਿਛਲੇ 20 ਦਿਨਾਂ ਤੋਂ ਚੱਲ ਰਿਹਾ ਹੈ ¢ ਇਸ ਦੀ ਅਦਾਇਗੀ ਵਿਚ ਵੀ ਕਿਸਾਨਾਂ ਨੂੰ ਕੋਈ ਸਮੱਸਿਆ ਨਹੀਂ ਆ ...

ਪੂਰੀ ਖ਼ਬਰ »

ਮੋਰਿੰਡਾ ਦਾ ਐੱਸ. ਡੀ. ਐੱਮ. ਦਫ਼ਤਰ ਚਿੱਟਾ ਹਾਥੀ ਬਣ ਕੇ ਰਹਿ ਗਿਆ-'ਆਪ'

ਮੋਰਿੰਡਾ, 4 ਦਸੰਬਰ (ਤਰਲੋਚਨ ਸਿੰਘ ਕੰਗ)-ਮੋਰਿੰਡਾ ਦਾ ਐੱਸ. ਡੀ. ਐੱਮ. ਦਫ਼ਤਰ ਲੰਘੀ ਅਕਾਲੀ ਸਰਕਾਰ ਵੇਲੇ ਸਾਬਕਾ ਜਸਟਿਸ ਨਿਰਮਲ ਸਿੰਘ ਦੀਆਂ ਕੋਸ਼ਿਸ਼ਾਂ ਸਦਕਾ ਮਨਜੂਰ ਹੋਇਆ ਸੀ, ਜਿਸ ਦੀ ਰਸਮੀ ਸ਼ੁਰੂਆਤ ਕਾਂਗਰਸ ਸਰਕਾਰ ਨੇ ਅਕਤੂਬਰ 2019 ਵਿਚ ਕੀਤੀ ਸੀ ¢ ਆਮ ਆਦਮੀ ...

ਪੂਰੀ ਖ਼ਬਰ »

ਡੈਲੀਗੇਟ ਦੀ ਚੋਣ ਮੀਟਿੰਗ ਅੱਜ

ਸ੍ਰੀ ਅਨੰਦਪੁਰ ਸਾਹਿਬ, 4 ਦਸੰਬਰ (ਨਿੱਕੂਵਾਲ, ਕਰਨੈਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਸਰਕਲ, ਜ਼ਿਲ੍ਹਾ ਅਤੇ ਸੂਬਾ ਡੈਲੀਗੇਟਾਂ ਦੀ ਚੋਣ ਮੀਟਿੰਗ 5 ਦਸੰਬਰ ਨੂੰ ਸਵੇਰੇ 11 ਵਜੇ ਹੋਵੇਗੀ, ਜਿਸ 'ਚ ਸਾਬਕਾ ਮੰਤਰੀ ਹੀਰਾ ਸਿੰਘ ਗਾਬੜੀਆ ਅਤੇ ਰਣਜੀਤ ਸਿੰਘ ਗਿੱਲ ਵਿਸ਼ੇਸ਼ ...

ਪੂਰੀ ਖ਼ਬਰ »

ਬਿਜਲੀ ਮੁਲਾਜ਼ਮ ਜਥੇਬੰਦੀਆਂ ਵਲੋਂ ਤੀਜੇ ਦਿਨ ਵੀ ਰੋਸ ਧਰਨੇ ਰਹੇ ਜਾਰੀ

ਸ੍ਰੀ ਅਨੰਦਪੁਰ ਸਾਹਿਬ, 4 ਦਸੰਬਰ (ਕਰਨੈਲ ਸਿੰਘ, ਨਿੱਕੂਵਾਲ)-ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਮੰਡਲ ਸ੍ਰੀ ਅਨੰਦਪੁਰ ਸਾਹਿਬ ਵਿਖੇ ਚਾਰੋ ਜਥੇਬੰਦੀਆਂ 'ਤੇ ਆਧਾਰਿਤ ਸਾਂਝਾ ਸੰਘਰਸ਼ ਕਮੇਟੀ ਵਲੋਂ ਇੱਥੇ ਅੱਜ ਬਿਜਲੀ ਮੁਲਾਜ਼ਮਾਂ ਦੀਆਂ ਤਨਖ਼ਾਹਾਂ, ਪੈਨਸ਼ਨਰਾਂ ...

ਪੂਰੀ ਖ਼ਬਰ »

ਪਰਮਜੀਤ ਸਿੰਘ ਨੂੰ ਦਿੱਤੀ ਵਿਦਾਇਗੀ ਪਾਰਟੀ

ਮੋਰਿੰਡਾ, 4 ਦਸੰਬਰ (ਤਰਲੋਚਨ ਸਿੰਘ ਕੰਗ)-ਮਾਰਕੀਟ ਕਮੇਟੀ ਮੋਰਿੰਡਾ ਦੇ ਸਮੂਹ ਸਟਾਫ਼ ਵਲੋਂ ਸਕੱਤਰ ਜੈ ਵਿਜੇ ਦੀ ਅਗਵਾਈ ਹੇਠ ਸੁਪਰਵਾਈਜ਼ਰ ਪਰਮਜੀਤ ਸਿੰਘ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ | ਇਸ ਮੌਕੇ ਮੰਡੀ ਸੁਪਰਵਾਈਜ਼ਰ ਜਸਵੰਤ ਸਿੰਘ ਨੇ ਦੱਸਿਆ ਕਿ ਪਰਮਜੀਤ ...

ਪੂਰੀ ਖ਼ਬਰ »

ਨਗਰ ਪੰਚਾਇਤ ਨੇ 100 ਦੇ ਕਰੀਬ ਅਵਾਰਾ ਪਸ਼ੂਆਂ ਨੂੰ ਫੜ ਕੇ ਗਊਸ਼ਾਲਾ 'ਚ ਛੱਡਿਆ

ਸ੍ਰੀ ਚਮਕੌਰ ਸਾਹਿਬ, 4 ਦਸੰਬਰ (ਜਗਮੋਹਣ ਸਿੰਘ ਨਾਰੰਗ)-ਨਗਰ ਪੰਚਾਇਤ ਸ੍ਰੀ ਚਮਕੌਰ ਸਾਹਿਬ ਵਲੋਂ ਕਮੇਟੀ ਅਧੀਨ ਖੇਤਰ ਵਿਚ ਘੁੰਮਦੇ 100 ਦੇ ਕਰੀਬ ਅਵਾਰਾ ਪਸ਼ੂਆਂ ਨੂੰ ਫੜ੍ਹ ਕੇ ਨੂਰਪੁਰ ਬੇਦੀ ਨੇੜੇ ਖੁੱਲੇ੍ਹ ਗਊਸ਼ਾਲਾ ਵਿਚ ਛੱਡਣ ਲਈ ਲਿਜਾਇਆ ਗਿਆ | ਇਸ ਮੌਕੇ ਨਗਰ ...

ਪੂਰੀ ਖ਼ਬਰ »

ਨੌਜਵਾਨ ਸਰਬਜੀਤ ਸਿੰਘ ਦੀ ਭੇਦਭਰੀ ਹਾਲਤ 'ਚ ਹੋਈ ਮੌਤ ਲਈ ਪਰਿਵਾਰਕ ਮੈਂਬਰਾਂ ਨੇ ਲਗਾਈ ਇਨਸਾਫ਼ ਲਈ ਗੁਹਾਰ

ਘਨੌਲੀ, 4 ਦਸੰਬਰ (ਜਸਵੀਰ ਸਿੰਘ ਸੈਣੀ)-ਪਿੰਡ ਘਨੌਲਾ ਦੇ 29 ਨਵੰਬਰ ਨੂੰ ਬੱਦੀ 'ਚ ਸਰਬਜੀਤ ਸਿੰਘ (25) ਪੁੱਤਰ ਸੀਤਾ ਰਾਮ ਵਾਸੀ ਘਨੌਲਾ ਦੇ ਹੋਈ ਭੇਦਭਰੀ ਹਾਲਤ 'ਚ ਮੌਤ ਦੇ ਮਾਮਲੇ ਨੂੰ ਹਿਮਾਚਲ ਪੁਲਿਸ ਭਾਵੇਂ ਸੁਲਝਾਉਣ ਲਈ ਲੱਗੀ ਹੋਈ ਹੈ ਪਰ ਮਿ੍ਤਕ ਨੌਜਵਾਨ ਦੇ ਪਰਿਵਾਰਕ ...

ਪੂਰੀ ਖ਼ਬਰ »

ਸ਼ੋ੍ਰਮਣੀ ਕਮੇਟੀ ਦੇ ਜਨਰਲ ਸਕੱਤਰ ਹਰਜਿੰਦਰ ਸਿੰਘ ਧਾਮੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ

ਸ੍ਰੀ ਅਨੰਦਪੁਰ ਸਾਹਿਬ, 4 ਦਸੰਬਰ (ਕਰਨੈਲ ਸਿੰਘ, ਨਿੱਕੂਵਾਲ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮਿ੍ਤਸਰ ਦੇ ਨਵ-ਨਿਯੁਕਤ ਜਨਰਲ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਅਰਦਾਸ ਕੀਤੀ ਕਿ ...

ਪੂਰੀ ਖ਼ਬਰ »

ਸਮਾਜ ਸੇਵੀ ਵਲੋਂ ਮੁੰਨੇ ਸਕੂਲ ਨੂੰ ਐੱਲ. ਈ. ਡੀ. ਭੇਟ

ਨੂਰਪੁਰ ਬੇਦੀ, 4 ਦਸੰਬਰ (ਵਿੰਦਰਪਾਲ ਝਾਂਡੀਆਂ, ਚੌਧਰੀ)-ਸਰਕਾਰੀ ਐਲੀਮੈਂਟਰੀ ਸਕੂਲ ਮੁੰਨੇ ਨੂੰ ਪਿੰਡ ਦੇ ਸਮਾਜ ਸੇਵੀ ਤੇ ਸਾਬਕਾ ਸਰਪੰਚ ਰਾਮ ਸਿੰਘ ਤੇ ਉਨ੍ਹਾਂ ਦੀ ਪਤਨੀ ਦਲਜੀਤ ਕੌਰ ਵਲੋਂ ਦਾਨ ਵਜੋਂ ਐੱਲ. ਈ. ਡੀ. ਭੇਟ ਕੀਤੀ ਗਈ | ਇਸ ਮੌਕੇ ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਜਥੇ. ਗਿ: ਰਘਬੀਰ ਸਿੰਘ ਵਲੋਂ 'ਹਉ ਸਦਕੇ ਤਿਨ੍ਹਾਂ ਗੁਰਸਿਖਾਂ' ਪੁਸਤਕ ਜਾਰੀ

ਸ੍ਰੀ ਅਨੰਦਪੁਰ ਸਾਹਿਬ, 4 ਦਸੰਬਰ (ਕਰਨੈਲ ਸਿੰਘ, ਨਿੱਕੂਵਾਲ)-ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ ਸ਼ਹੀਦੀ ਦਿਹਾੜੇ 'ਤੇ ਸਜੇ ਹੋਏ ਧਾਰਮਿਕ ਦੀਵਾਨ ਵਿਚ ਪਿ੍ੰ. ਸੁਰਿੰਦਰ ਸਿੰਘ ਮੈਂਬਰ ਸ਼੍ਰੋ: ਗੁ: ਪ੍ਰੰ: ਕਮੇਟੀ ਦੇ ਜੀਵਨ 'ਤੇ ਹਰਦੀਪ ਸਿੰਘ ਰਾਮਦੀਵਾਲੀ ਵਲੋਂ ਲਿਖੀ ਹੋਈ ...

ਪੂਰੀ ਖ਼ਬਰ »

ਬੀ. ਬੀ. ਐੱਮ. ਬੀ. ਵਲੋਂ 3 ਰੋਜ਼ਾ ਪਾਵਰ ਸਪੋਰਟਸ ਕੰਟਰੋਲ ਬੋਰਡ ਵਾਲੀਬਾਲ ਚੈਂਪੀਅਨਸ਼ਿਪ ਧੂਮ ਧੜੱਕੇ ਨਾਲ ਸ਼ੁਰੂ

ਨੰਗਲ, 4 ਦਸੰਬਰ (ਪ੍ਰੀਤਮ ਸਿੰਘ ਬਰਾਰੀ)-ਕੇਂਦਰੀ ਖੇਡ ਸਮਿਤੀ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਲੋਂ ਅੱਜ ਇਨਡੋਰ ਸਟੇਡੀਅਮ ਨੰਗਲ ਵਿਖੇ ਤਿੰਨ ਰੋਜ਼ਾ 24ਵੇਂ 'ਪਾਵਰ ਸਪੋਰਟਸ ਕੰਟਰੋਲ ਬੋਰਡ ਵਾਲੀਬਾਲ ਚੈਂਪੀਅਨਸ਼ਿਪ' ਅੱਜ ਪੂਰੇ ਧੂਮ-ਧੜੱਕੇ ਨਾਲ ਸ਼ੁਰੂ ਹੋਈ | ...

ਪੂਰੀ ਖ਼ਬਰ »

ਬਲਦੀਪ ਸਿੰਘ ਢਿੱਲੋਂ ਦੀ ਅੰਤਿਮ ਅਰਦਾਸ ਮੌਕੇ ਸ਼ਰਧਾ ਦੇ ਫ਼ੁੱਲ ਭੇਟ

ਮੋਰਿੰਡਾ, 4 ਦਸੰਬਰ (ਪਿ੍ਤਪਾਲ ਸਿੰਘ)-ਗੁਰਦੁਆਰਾ ਵਿਸ਼ਵਕਰਮਾ ਭਵਨ ਗੁਰੂ ਨਾਨਕ ਦੇਵ ਰੋਡ ਸਮਰਾਲਾ ਵਿਖੇ ਆੜ੍ਹਤੀ ਐਸੋਸੀਏਸ਼ਨ ਮੋਰਿੰਡਾ ਦੇ ਸਕੱਤਰ ਬਲਜਿੰਦਰ ਸਿੰਘ ਢਿੱਲੋਂ ਦੇ ਨੌਜਵਾਨ ਪੁੱਤਰ ਬਲਦੀਪ ਸਿੰਘ ਢਿੱਲੋਂ ਦੀ ਅੰਤਿਮ ਅਰਦਾਸ ਮੌਕੇ ਅੱਜ ਅਨੇਕਾਂ ...

ਪੂਰੀ ਖ਼ਬਰ »

ਬੀ. ਬੀ. ਐੱਮ. ਬੀ. ਵਲੋਂ 3 ਰੋਜ਼ਾ ਪਾਵਰ ਸਪੋਰਟਸ ਕੰਟਰੋਲ ਬੋਰਡ ਵਾਲੀਬਾਲ ਚੈਂਪੀਅਨਸ਼ਿਪ ਧੂਮ ਧੜੱਕੇ ਨਾਲ ਸ਼ੁਰੂ

ਨੰਗਲ, 4 ਦਸੰਬਰ (ਪ੍ਰੀਤਮ ਸਿੰਘ ਬਰਾਰੀ)-ਕੇਂਦਰੀ ਖੇਡ ਸਮਿਤੀ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਲੋਂ ਅੱਜ ਇਨਡੋਰ ਸਟੇਡੀਅਮ ਨੰਗਲ ਵਿਖੇ ਤਿੰਨ ਰੋਜ਼ਾ 24ਵੇਂ 'ਪਾਵਰ ਸਪੋਰਟਸ ਕੰਟਰੋਲ ਬੋਰਡ ਵਾਲੀਬਾਲ ਚੈਂਪੀਅਨਸ਼ਿਪ' ਅੱਜ ਪੂਰੇ ਧੂਮ-ਧੜੱਕੇ ਨਾਲ ਸ਼ੁਰੂ ਹੋਈ | ...

ਪੂਰੀ ਖ਼ਬਰ »

ਐੱਸ. ਐੱਮ. ਓ. ਨੇ ਮਮਤਾ ਦਿਵਸ ਮੌਕੇ ਬਾਲ ਮੌਤ ਦਰ ਘਟਾਉਣ ਲਈ ਕੀਤਾ ਜਾਗਰੂਕ

ਸ੍ਰੀ ਚਮਕੌਰ ਸਾਹਿਬ, 4 ਦਸੰਬਰ (ਜਗਮੋਹਣ ਸਿੰਘ ਨਾਰੰਗ)-ਸਿਹਤ ਵਿਭਾਗ ਸ੍ਰੀ ਚਮਕੌਰ ਸਾਹਿਬ ਵਲੋਂ ਅੱਜ ਮਨਾਏ ਮਮਤਾ ਦਿਵਸ ਮੌਕੇ ਸਰਕਾਰੀ ਡਿਸਪੈਂਸਰੀ ਭੈਰੋਮਾਜਰਾ ਸਮੇਤ ਵੱਖ-ਵੱਖ ਡਿਸਪੈਂਸਰੀਆਂ ਵਿਖੇ ਐੱਸ. ਐੱਮ. ਓ. ਡਾ. ਹਰਬੰਸ ਸਿੰਘ ਨੇ ਏ. ਐੱਨ. ਐੱਮਜ਼ ਨੂੰ ...

ਪੂਰੀ ਖ਼ਬਰ »

ਕੌਮਾਂਤਰੀ ਦਿਵਿਆਂਗ ਦਿਵਸ ਮੌਕੇ ਦਿਵਿਆਂਗ ਹੋਏ ਅਪਮਾਨਿਤ

ਰੂਪਨਗਰ, 4 ਦਸੰਬਰ (ਸਤਨਾਮ ਸਿੰਘ ਸੱਤੀ)-ਰਾਜ ਸਰਕਾਰ ਵਲੋਂ ਰੂਪਨਗਰ ਦੇ ਗਰੀਨ ਡੈਸਟੀਨੇਸ਼ਨ ਪੈਲੇਸ ਵਿਖੇ ਕਰਵਾਏ ਰਾਜ ਪੱਧਰੀ ਸਮਾਗਮ ਦੌਰਾਨ ਦਿਵਿਆਂਗਾਂ ਨੂੰ ਬੁਲਾ ਕੇ ਅਪਮਾਨਿਤ ਕੀਤਾ ਗਿਆ ਹੈ | ਜਾਣਕਾਰੀ ਅਨੁਸਾਰ ਜ਼ਿਲ੍ਹੇ ਦੇ ਦੂਰੋਂ-ਨੇੜਿਓਾ ਆਏ ਹੋਏ ...

ਪੂਰੀ ਖ਼ਬਰ »

ਸ੍ਰੀ ਚਮਕੌਰ ਸਾਹਿਬ ਦੇ ਹਸਪਤਾਲ 'ਚ ਦੰਦਾਂ ਦੇ ਪੰਦ੍ਹਰਵਾੜੇ ਦੀ ਹੋਈ ਸਮਾਪਤੀ

ਸ੍ਰੀ ਚਮਕੌਰ ਸਾਹਿਬ, 4 ਦਸੰਬਰ (ਜਗਮੋਹਣ ਸਿੰਘ ਨਾਰੰਗ)-ਸਿਹਤ ਵਿਭਾਗ ਸ੍ਰੀ ਚਮਕੌਰ ਸਾਹਿਬ ਵਲੋਂ ਐਸ. ਐਮ. ਓ. ਡਾ. ਹਰਬੰਸ ਸਿੰਘ ਦੀ ਅਗਵਾਈ ਹੇਠ ਦੰਦਾਂ ਦਾ ਪੰਦ੍ਹਰਵਾੜਾ ਸਮਾਪਤ ਹੋ ਗਿਆ | ਇਸ ਮੌਕੇ ਸਥਾਨਕ ਸਰਕਾਰੀ ਹਸਪਤਾਲ ਵਿਚ 5 ਮਰੀਜ਼ਾਂ ਨੂੰ ਐਸ. ਐਮ. ਓ. ਵਲੋਂ ...

ਪੂਰੀ ਖ਼ਬਰ »

ਆਪ ਆਗੂਆਂ ਵਲੋਂ ਨਾਜਾਇਜ਼ ਮਾਈਨਿੰਗ ਸਬੰਧੀ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਸ਼ਿਕਾਇਤ

ਰੂਪਨਗਰ, 4 ਦਸੰਬਰ (ਪ. ਪ)-2017 ਦੀਆਂ ਚੋਣਾਂ ਵਿਚ ਪੰਜਾਬ ਦੇ ਲੋਕਾਂ ਨੇ ਕਾਂਗਰਸ ਨੂੰ 78 ਸੀਟਾਂ ਜਿਤਾ ਕੇ ਸਰਕਾਰ ਬਣਾਉਣ ਦਾ ਸੁਨਹਿਰੀ ਮੌਕਾ ਦਿੱਤਾ ਪਰ ਹੁਣ ਲੱਗਦਾ ਏ ਪੰਜਾਬ ਸਰਕਾਰ ਨੇ ਸਾਰੇ ਅਧਿਕਾਰ ਮਾਈਨਿੰਗ ਮਾਫ਼ੀਏ ਨੂੰ ਸੌਾਪ ਦਿੱਤੇ ਹਨ | ਇਨ੍ਹਾਂ ਸ਼ਬਦਾਂ ਦਾ ...

ਪੂਰੀ ਖ਼ਬਰ »

ਸੈਨਿਕ ਹਰਦੀਪ ਸਿੰਘ ਮੋਠਾਪੁਰ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ

ਨੂਰਪੁਰ ਬੇਦੀ, 4 ਦਸੰਬਰ (ਹਰਦੀਪ ਸਿੰਘ ਢੀਂਡਸਾ)-ਫ਼ੌਜ ਦੀ ਸਿੱਖ ਰੈਜੀਮੈਂਟ ਦੇ ਜਵਾਨ ਹਰਦੀਪ ਸਿੰਘ ਮੋਠਾਪੁਰ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾ ਦੇ ਫ਼ੁੱਲ ਭੇਟ ਕੀਤੇ ਗਏ | ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਆਯੋਜਿਤ ਸ਼ਰਧਾਂਜਲੀ ਸਮਾਗਮ ਨੂੰ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਸ਼ਹੀਦੀ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਬੇਲਾ, 4 ਦਸੰਬਰ (ਮਨਜੀਤ ਸਿੰਘ ਸੈਣੀ)-ਪਿੰਡ ਰਾਮਪੁਰ ਦੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੇਵਾ ਕਮੇਟੀ, ਬਾਬਾ ਦੀਪ ਸਿੰਘ ਸ਼ਹੀਦ ਯੂਥ ਕਲੱਬ, ਗਰਾਮ ਪੰਚਾਇਤ ਪਿੰਡ ਮੋਹਣਮਾਜਰਾ, ਫ਼ਤਿਹਗੜ੍ਹ ਵੀਰਾਨ ਅਤੇ ਇਲਾਕੇ ਦੀਆਂ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਸ਼ਹੀਦੀ ਦਿਹਾੜਿਆਂ ਬਾਰੇ ਦਿੱਤੀ ਜਾਣਕਾਰੀ

ਸੰਤੋਖਗੜ੍ਹ, 4 ਦਸੰਬਰ (ਮਲਕੀਅਤ ਸਿੰਘ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਦੇ ਅਧੀਨ ਚੱਲ ਰਹੇ ਦਸਮੇਸ਼ ਪਬਲਿਕ ਸਕੂਲ ਗੁਰਪਲਾਹ ਸਾਹਿਬ (ਊਨਾ) ਦੇ ਵਿਦਿਆਰਥੀਆਂ ਨੂੰ ਨੌਵੇਂ ਪਾਤਿਸ਼ਾਹ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ...

ਪੂਰੀ ਖ਼ਬਰ »

ਮਹਿਲਾ ਮੰਡਲ ਨੇ ਸਮਾਗਮ ਕਰਵਾਇਆ

ਢੇਰ, 4 ਦਸੰਬਰ (ਸ਼ਿਵ ਕੁਮਾਰ ਕਾਲੀਆ)-ਮਹਿਲਾ ਮੰਡਲ ਖਮੇੜਾ (ਲੋਅਰ) ਸ਼ੁਭ ਸੰਸਥਾ ਮਹਿਲਾ ਮੰਡਲ ਵਲੋਂ ਪਿੰਡ ਵਿਚ ਸਮਾਗਮ ਕਰਵਾਇਆ ਗਿਆ, ਜਿਸ 'ਚ ਬਲਾਕ ਸੰਮਤੀ ਦੀ ਵਾਈਸ ਚੇਅਰਪਰਸਨ ਬੀਬੀ ਫਰੀਦਾ ਬੇਗ਼ਮ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ | ਉਨ੍ਹਾਂ ਇਸ ਮੌਕੇ ਦੇਸ਼ ਅੰਦਰ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਮੁਕਾਬਲਿਆਂ 'ਚ ਤਖਤਗੜ੍ਹ ਸਕੂਲ ਦੇ ਜੇਤੂ ਬੱਚਿਆਂ ਦਾ ਸਨਮਾਨ

ਨੂਰਪੁਰ ਬੇਦੀ, 4 ਦਸੰਬਰ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਵਿੱਦਿਅਕ ਮੁਕਾਬਲਿਆਂ 'ਚ ਅੱਵਲ ਰਹੇ ਬੱਚਿਆਂ ਦਾ ਸਕੂਲ 'ਚ ਸਟਾਫ਼ ਤੇ ਗਰਾਮ ਪੰਚਾਇਤ ਵਲੋਂ ਸਨਮਾਨ ਕੀਤਾ ਗਿਆ | ਜਾਣਕਾਰੀ ...

ਪੂਰੀ ਖ਼ਬਰ »

ਅਥਲੈਟਿਕਸ ਮੀਟ 'ਚ ਬਲਵਿੰਦਰ ਸਿੰਘ ਮੀਆਂਪੁਰ ਨੇ ਜਿੱਤਿਆ ਸੋਨ ਤਗਮਾ

ਪੁਰਖਾਲੀ, 4 ਦਸੰਬਰ (ਅੰਮਿ੍ਤਪਾਲ ਸਿੰਘ ਬੰਟੀ)-ਰਾਜ ਪੱਧਰੀ ਵੈਟਰਨ ਐਥਲੈਟਿਕਸ ਮੀਟ ਚੰਡੀਗੜ੍ਹ ਵਿਖੇ ਕਰਵਾਈ ਗਈ | ਇਸ ਐਥਲੈਟਿਕਸ ਮੀਟ 'ਚ ਸਰਕਾਰੀ ਪ੍ਰਾਇਮਰੀ ਸਕੂਲ ਮੀਆਂਪੁਰ ਦੇ ਅਧਿਆਪਕ ਬਲਵਿੰਦਰ ਸਿੰਘ ਨੇ ਸੋਨ ਤਗਮਾ ਜਿੱਤਿਆ | ਇਸ ਜਿੱਤ ਤੋਂ ਬਾਅਦ ਉਹ ਹੁਣ ਕੌਮੀ ...

ਪੂਰੀ ਖ਼ਬਰ »

ਬਹੁਜਨ ਸਮਾਜ ਪਾਰਟੀ ਵਲੋਂ ਮੀਟਿੰਗ

ਮੋਰਿੰਡਾ, 4 ਦਸੰਬਰ (ਤਰਲੋਚਨ ਸਿੰਘ ਕੰਗ)-ਬਹੁਜਨ ਸਮਾਜ ਪਾਰਟੀ ਹਲਕਾ ਸ੍ਰੀ ਚਮਕੌਰ ਸਾਹਿਬ ਵਲੋਂ ਪਿੰਡ ਅਰਨੌਲੀ ਵਿਖੇ ਹਲਕਾ ਪ੍ਰਧਾਨ ਰਘਵੀਰ ਸਿੰਘ ਰੁੜਕੀ ਦੀ ਅਗਵਾਈ ਹੇਠ ਮੀਟਿੰਗ ਕੀਤੀ ਗਈ, ਜਿਸ 'ਚ ਜ਼ਿਲ੍ਹਾ ਜਨਰਲ ਸਕੱਤਰ ਗੁਰਦਰਸ਼ਨ ਸਿੰਘ ਖ਼ਾਸ ਤੌਰ 'ਤੇ ਪੁੱਜੇ | ...

ਪੂਰੀ ਖ਼ਬਰ »

ਬੀ. ਡੀ. ਪੀ. ਓ. ਹਰਿੰਦਰ ਕੌਰ ਨੇ ਕਾਰਜਭਾਰ ਸੰਭਾਲਿਆ

ਨੂਰਪੁਰ ਬੇਦੀ, 4 ਦਸੰਬਰ (ਹਰਦੀਪ ਸਿੰਘ ਢੀਂਡਸਾ, ਵਿੰਦਰਪਾਲ ਝਾਂਡੀਆਂ)-ਨੂਰਪੁਰ ਬੇਦੀ ਦੀ ਨਵੀਂ ਬੀ. ਡੀ. ਪੀ. ਓ. ਮੈਡਮ ਹਰਿੰਦਰ ਕੌਰ ਵਲੋਂ ਅੱਜ ਆਪਣਾ ਕਾਰਜਭਾਰ ਸੰਭਾਲ ਲਿਆ ਗਿਆ ਹੈ | ਇਸ ਤੋਂ ਪਹਿਲਾਂ ਉਹ ਪੰਚਾਇਤੀ ਰਾਜ ਵਿਭਾਗ ਦੇ ਹੈੱਡਕੁਆਟਰ ਮੁਹਾਲੀ ਵਿਖੇ ਤੈਨਾਤ ...

ਪੂਰੀ ਖ਼ਬਰ »

ਬੀ. ਡੀ. ਪੀ. ਓ. ਹਰਿੰਦਰ ਕੌਰ ਨੇ ਕਾਰਜਭਾਰ ਸੰਭਾਲਿਆ

ਨੂਰਪੁਰ ਬੇਦੀ, 4 ਦਸੰਬਰ (ਹਰਦੀਪ ਸਿੰਘ ਢੀਂਡਸਾ, ਵਿੰਦਰਪਾਲ ਝਾਂਡੀਆਂ)-ਨੂਰਪੁਰ ਬੇਦੀ ਦੀ ਨਵੀਂ ਬੀ. ਡੀ. ਪੀ. ਓ. ਮੈਡਮ ਹਰਿੰਦਰ ਕੌਰ ਵਲੋਂ ਅੱਜ ਆਪਣਾ ਕਾਰਜਭਾਰ ਸੰਭਾਲ ਲਿਆ ਗਿਆ ਹੈ | ਇਸ ਤੋਂ ਪਹਿਲਾਂ ਉਹ ਪੰਚਾਇਤੀ ਰਾਜ ਵਿਭਾਗ ਦੇ ਹੈੱਡਕੁਆਟਰ ਮੁਹਾਲੀ ਵਿਖੇ ਤੈਨਾਤ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX