ਤਾਜਾ ਖ਼ਬਰਾਂ


ਨਿਰਭਿਆ ਮਾਮਲਾ: ਦੋਸ਼ੀ ਪਵਨ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਅੱਜ ਹੋਵੇਗੀ ਸੁਣਵਾਈ
. . .  22 minutes ago
ਨਵੀਂ ਦਿੱਲੀ, 20 ਜਨਵਰੀ- ਨਿਰਭਿਆ ਮਾਮਲੇ 'ਚ ਦੋਸ਼ੀ ਪਵਨ ਕੁਮਾਰ ਗੁਪਤਾ ਦੀ ਪਟੀਸ਼ਨ 'ਤੇ ਅੱਜ ਸੁਪਰੀਮ ਕੋਰਟ 'ਚ ਸੁਣਵਾਈ ...
ਅੱਜ ਦਾ ਵਿਚਾਰ
. . .  38 minutes ago
ਸੰਘਣੀ ਧੁੰਦ ਕਾਰਨ ਬਰਮਿੰਘਮ-ਅੰਮ੍ਰਿਤਸਰ ਉਡਾਣ ਨੂੰ ਮੋੜਿਆ ਦਿੱਲੀ ਵੱਲ
. . .  1 day ago
ਰਾਜਾਸਾਂਸੀ, 19 ਜਨਵਰੀ (ਹੇਰ/ਹਰਦੀਪ ਸਿੰਘ ਖੀਵਾ) - ਮੌਸਮ ਖ਼ਰਾਬ ਹੋਣ ਅਤੇ ਸੰਘਣੀ ਧੁੰਦ ਪੈਣ ਕਾਰਨ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਦਿੱਲੀ ਤੋਂ ਪੁੱਜਣ ਵਾਲੀ ਇੱਕ ਉਡਾਣ ਰੱਦ ਹੋ ਗਈ ਜਦੋਂ ਕਿ ਬਰਮਿੰਘਮ ਤੋਂ ਅੰਮ੍ਰਿਤਸਰ...
ਫੈਸਲਾਕੁੰਨ ਵਨਡੇ 'ਚ ਭਾਰਤ ਦੀ ਆਸਟ੍ਰੇਲੀਆ ਉੱਪਰ 7 ਵਿਕਟਾਂ ਨਾਲ ਸ਼ਾਨਦਾਰ ਜਿੱਤ
. . .  1 day ago
ਭਾਰਤ ਆਸਟ੍ਰੇਲੀਆ ਫੈਸਲਾਕੁੰਨ ਵਨਡੇ : ਕਪਤਾਨ ਵਿਰਾਟ ਕੋਹਲੀ ਸੈਂਕੜੇ ਤੋਂ ਖੁੰਝੇ, 89 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਭਾਰਤ 34 ਓਵਰਾਂ ਮਗਰੋਂ 188 ਦੌੜਾਂ 'ਤੇ, ਜਿੱਤਣ ਲਈ ਚਾਹੀਦੀਆਂ ਹਨ 99 ਦੌੜਾਂ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਭਾਰਤ 31 ਓਵਰਾਂ ਮਗਰੋਂ 161/1 'ਤੇ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਭਾਰਤ ਨੂੰ 120 ਗੇਂਦਾਂ ਵਿਚ ਜਿੱਤਣ ਲਈ ਚਾਹੀਦੀਆਂ ਹਨ 131 ਦੌੜਾਂ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਰੋਹਿਤ ਸ਼ਰਮਾ ਨੇ 110 ਗੇਂਦਾਂ 'ਤੇ ਠੋਕਿਆ ਸੈਂਕੜਾ, ਸਕੋਰ 154/1
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਭਾਰਤ ਦੀਆਂ ਇਕ ਵਿਕਟ ਦੇ ਨੁਕਸਾਨ 'ਤੇ 150 ਦੌੜਾਂ ਪੂਰੀਆਂ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਵਿਰਾਟ ਕੋਹਲੀ ਨੇ ਕਪਤਾਨ ਵਜੋਂ 5 ਹਜ਼ਾਰ ਦੌੜਾਂ ਕੀਤੀਆਂ ਪੂਰੀਆਂ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਭਾਰਤ ਨੇ 20.3 ਓਵਰਾਂ 'ਚ 100 ਦੌੜਾਂ ਕੀਤੀਆਂ ਪੂਰੀਆਂ
. . .  1 day ago
ਹਵਲਦਾਰ ਬਲਜਿੰਦਰ ਸਿੰਘ ਦਾ ਕੀਤਾ ਗਿਆ ਅੰਤਿਮ ਸਸਕਾਰ
. . .  1 day ago
ਚੌਲਾਂਗ, 19 ਜਨਵਰੀ (ਸੁਖਦੇਵ ਸਿੰਘ) - ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਜਹੂਰਾ ਦੇ ਹਵਲਦਾਰ ਬਲਜਿੰਦਰ ਸਿੰਘ ਲੇਹ ਲਦਾਖ ਵਿਖੇ ਸ਼ਹੀਦ ਹੋ ਗਏ। ਅੱਜ ਉਨ੍ਹਾਂ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕਰ ਦਿੱਤਾ ਗਿਆ...
ਭਾਰਤ ਆਸਟ੍ਰੇਲੀਆ ਮੈਚ : ਰੋਹਿਤ ਸ਼ਰਮਾ ਨੇ ਬਣਾਇਆ ਅਰਧ ਸੈਂਕੜਾ
. . .  1 day ago
ਭਾਰਤ ਆਸਟ੍ਰੇਲੀਆ ਮੈਚ : ਕੇ.ਐਲ. ਰਾਹੁਲ 19 ਦੌੜਾਂ ਬਣਾ ਕੇ ਆਊਟ, ਭਾਰਤ 69/1 'ਤੇ
. . .  1 day ago
ਭਾਰਤ ਆਸਟ੍ਰੇਲੀਆ ਫੈਸਲਾਕੁੰਨ ਵਨਡੇ : ਭਾਰਤ 5 ਓਵਰਾਂ ਮਗਰੋਂ 61/0 'ਤੇ
. . .  1 day ago
ਸਬਜ਼ੀ ਵੇਚਣ ਵਾਲੇ ਦਾ ਨਿਕਲਿਆ ਲੋਹੜੀ ਬੰਪਰ
. . .  1 day ago
ਭਾਰਤ ਆਸਟ੍ਰੇਲੀਆ ਫੈਸਲਾਕੁੰਨ ਵਨਡੇ : ਭਾਰਤ 5 ਓਵਰਾਂ ਮਗਰੋਂ 38/0 'ਤੇ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਵਨਡੇ : ਆਸਟ੍ਰੇਲੀਆ ਨੇ ਭਾਰਤ ਨੂੰ ਜਿੱਤ ਲਈ ਦਿੱਤਾ 287 ਦੌੜਾਂ ਦਾ ਟੀਚਾ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਵਨਡੇ : ਆਸਟ੍ਰੇਲੀਆ ਦਾ ਨੌਵਾਂ ਖਿਡਾਰੀ ਆਊਟ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਵਨਡੇ : ਮੁਹੰਮਦ ਸ਼ੰਮੀ ਨੇ ਇੱਕੋ ਓਵਰ 'ਚ ਆਸਟ੍ਰੇਲੀਆ ਦੇ ਦੋ ਖਿਡਾਰੀ ਕੀਤੇ ਆਊਟ
. . .  1 day ago
...ਤੇ ਹੁਣ ਮੁਕਤਸਰ ਸਾਹਿਬ 'ਚ ਫੜਿਆ ਗਿਆ ਕਿਸੇ ਹੋਰ ਉਮੀਦਵਾਰ ਦੀ ਥਾਂ ਟੈੱਟ ਦਾ ਪੇਪਰ ਦੇ ਰਿਹਾ ਵਿਅਕਤੀ
. . .  1 day ago
ਕਸ਼ਮੀਰ 'ਚ ਇੰਟਰਨੈੱਟ ਨੂੰ ਲੈ ਕੇ ਦਿੱਤੇ ਬਿਆਨ 'ਤੇ ਨੀਤੀ ਆਯੋਗ ਦੇ ਮੈਂਬਰ ਸਾਰਸਵਤ ਨੇ ਦਿੱਤੀ ਸਫ਼ਾਈ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਵਨਡੇ : ਭਾਰਤ ਨੂੰ ਮਿਲੀ 6ਵੀਂ ਸਫਲਤਾ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਵਨਡੇ : ਆਸਟ੍ਰੇਲੀਆ ਦੇ ਸਟੀਵ ਸਮਿਥ ਦੀਆਂ 100 ਦੌੜਾਂ ਪੂਰੀਆਂ
. . .  1 day ago
ਨਾਗਰਿਕਤਾ ਕਾਨੂੰਨ ਅਤੇ ਐੱਨ. ਆਰ. ਸੀ. ਭਾਰਤ ਦਾ ਅੰਦਰੂਨੀ ਮਾਮਲਾ ਪਰ ਇਸ ਦੀ ਲੋੜ ਨਹੀਂ ਸੀ- ਸ਼ੇਖ਼ ਹਸੀਨਾ
. . .  1 day ago
ਇੰਟਰ ਹੋਸਟਲ ਮੈਨੇਜਮੈਂਟ ਮੈਨੂਅਲ ਰੱਦ ਕਰਵਾਉਣ ਲਈ ਕੇਸ ਦਾਇਰ ਕਰਵਾਏਗਾ ਜੇ.ਐਨ.ਯੂ ਵਿਦਿਆਰਥੀ ਸੰਘ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਵਨਡੇ : ਆਸਟ੍ਰੇਲੀਆ ਦਾ ਪੰਜਵਾਂ ਖਿਡਾਰੀ (ਕੈਰੀ) 35 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਵਨਡੇ : 40 ਓਵਰਾਂ ਬਾਅਦ ਆਸਟ੍ਰੇਲੀਆ 223/4
. . .  1 day ago
37 ਓਵਰਾਂ 'ਚ ਆਸਟ੍ਰੇਲੀਆ ਦੀਆਂ 200 ਦੌੜਾਂ ਪੂਰੀਆਂ
. . .  1 day ago
ਦਿੱਲੀ 'ਚ ਭਾਜਪਾ ਦਫ਼ਤਰ ਦੇ ਬਾਹਰ ਪਾਰਟੀ ਵਰਕਰਾਂ ਵਲੋਂ ਪ੍ਰਦਰਸ਼ਨ
. . .  1 day ago
ਨਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਕਾਬੂ
. . .  1 day ago
ਗੁਰਦੁਆਰਾ ਪੰਜਾ ਸਾਹਿਬ ਵਿਖੇ ਵਿਸਾਖੀ ਮਨਾਉਣ ਲਈ 3000 ਸ਼ਰਧਾਲੂ ਜਾਣਗੇ ਪਾਕਿ : ਸਿਰਸਾ
. . .  1 day ago
ਦਿੱਲੀ ਵਿਧਾਨ ਸਭਾ ਚੋਣਾਂ : ਆਮ ਆਦਮੀ ਪਾਰਟੀ ਨੇ ਜਾਰੀ ਕੀਤਾ ਮੈਨੀਫੈਸਟੋ
. . .  1 day ago
ਭਾਰਤ-ਆਸਟ੍ਰੇਲੀਆ ਫਾਈਨਲ ਇਕ ਦਿਨਾਂ ਮੈਚ : ਆਸਟ੍ਰੇਲੀਅਨ ਖਿਡਾਰੀ ਫਿੰਚ 19 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ-ਆਸਟ੍ਰੇਲੀਆ ਫਾਈਨਲ ਇਕ ਦਿਨਾਂ ਮੈਚ : ਆਸਟ੍ਰੇਲੀਅਨ ਖਿਡਾਰੀ ਡੇਵਿਡ ਵਾਰਨਰ 38 ਦੌੜਾਂ ਬਣਾ ਕੇ ਆਊਟ
. . .  1 day ago
ਹੌਲਦਾਰ ਬਲਜਿੰਦਰ ਸਿੰਘ ਲੇਹ ਲਦਾਖ਼ 'ਚ ਡਿਊਟੀ ਦੌਰਾਨ ਹੋਇਆ ਸ਼ਹੀਦ
. . .  1 day ago
ਨਸ਼ੇ ਦੀ ਓਵਰ ਡੋਜ਼ ਕਾਰਨ ਨੌਜਵਾਨ ਦੀ ਹੋਈ ਮੌਤ
. . .  1 day ago
ਲੋਕਾਂ ਨੂੰ ਬਿਹਤਰ ਜ਼ਿੰਦਗੀ ਪ੍ਰਦਾਨ ਕਰਨਾ ਹੈ ਨਾਗਰਿਕਤਾ ਸੋਧ ਕਾਨੂੰਨ ਦਾ ਮਕਸਦ: ਵਿਤ ਮੰਤਰੀ
. . .  1 day ago
ਭਾਰਤ ਆਸਟ੍ਰੇਲੀਆ ਫਾਈਨਲ ਇਕ ਦਿਨਾਂ ਮੈਚ : ਆਸਟ੍ਰੇਲੀਆ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  1 day ago
ਦਿੱਲੀ : ਐਨ.ਆਰ.ਸੀ ਅਤੇ ਸੀ.ਏ.ਏ ਦੇ ਖ਼ਿਲਾਫ਼ ਜਾਰੀ ਪ੍ਰਦਰਸ਼ਨ 'ਚ ਸ਼ਾਮਲ ਹੋਏ ਅਦਾਕਾਰ ਸੁਸ਼ਾਂਤ ਸਿੰਘ
. . .  1 day ago
ਮਹਾਰਾਸ਼ਟਰ ਅਤੇ ਕਰਨਾਟਕ ਦੇ ਦਰਮਿਆਨ ਸਰਹੱਦੀ ਵਿਵਾਦ ਨੂੰ ਸੁਲਝਾਏ ਗ੍ਰਹਿ ਮੰਤਰਾਲੇ : ਸੰਜੇ ਰਾਉਤ
. . .  1 day ago
20 ਕਰੋੜ ਦੀ ਹੈਰੋਇਨ ਸਮੇਤ ਦੋ ਨਸ਼ਾ ਤਸਕਰ ਕਾਬੂ
. . .  1 day ago
ਫ਼ਰੀਦਕੋਟ ਵਿਖੇ ਅਧਿਆਪਕ ਯੋਗਤਾ ਟੈੱਸਟ ਦੌਰਾਨ ਕਿਸੇ ਹੋਰ ਦੀ ਜਗ੍ਹਾ ਪ੍ਰੀਖਿਆ ਦੇ ਰਿਹਾ ਇਕ ਵਿਅਕਤੀ ਕਾਬੂ
. . .  1 day ago
ਸੰਘਣੀ ਧੁੰਦ ਨੇ ਰੋਕੀ ਵਾਹਨਾਂ ਦੀ ਰਫ਼ਤਾਰ
. . .  1 day ago
ਪਾਕਿ 'ਚ ਅਗਵਾ ਦੱਸੀ ਜਾ ਰਹੀ ਹਿੰਦੂ ਕੁੜੀ ਨੇ ਸਵੈ ਇੱਛਾ ਨਾਲ ਕੀਤਾ ਧਰਮ ਪਰਿਵਰਤਨ, ਵੀਡੀਓ 'ਚ ਕੀਤਾ ਖ਼ੁਲਾਸਾ
. . .  1 day ago
ਮਹਾਰਾਸ਼ਟਰ : ਸ਼ਬਾਨਾ ਆਜ਼ਮੀ ਦੇ ਡਰਾਈਵਰ ਦੇ ਖ਼ਿਲਾਫ਼ ਦਰਜ ਹੋਇਆ ਮਾਮਲਾ
. . .  1 day ago
ਸੰਘਣੀ ਧੁੰਦ ਕਾਰਨ ਟੋਲ ਪਲਾਜ਼ਾ ਤੇ ਲੱਗਿਆ ਵਾਹਨਾਂ ਦਾ ਜਾਮ, ਪ੍ਰੀਖਿਆਰਥੀ ਪਰੇਸ਼ਾਨ
. . .  1 day ago
ਸੰਘਣੀ ਧੁੰਦ ਕਾਰਣ ਫਿਰੋਜ਼ਪੁਰ-ਫਾਜਿਲਕਾ ਸੜਕ 'ਤੇ ਅਨੇਕਾ ਗੱਡੀਆਂ ਆਪਸ 'ਚ ਟਕਰਾਈਆਂ
. . .  1 day ago
ਅਧਿਆਪਕ ਯੋਗਤਾ ਟੈੱਸਟ ਦੌਰਾਨ ਕਿਸੇ ਦੀ ਜਗ੍ਹਾ ਟੈੱਸਟ ਦੇਣ ਵਾਲੇ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ- ਕ੍ਰਿਸ਼ਨ ਕੁਮਾਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 20 ਮੱਘਰ ਸੰਮਤ 551

ਮੋਗਾ

ਨਹਿਰੀ ਸਕੀਮ ਮੋਗੇ ਦੇ 85 ਪਿੰਡਾਂ ਨੂੰ ਪੀਣ ਯੋਗ ਪਾਣੀ ਕਰਵਾਏਗੀ ਮੁਹੱਈਆ-ਚਾਹਲ

ਮੋਗਾ, 4 ਦਸੰਬਰ (ਅਜੀਤ ਬਿਊਰੋ)-ਪੰਜਾਬ ਦੇ ਵਸਨੀਕਾਂ ਨੂੰ ਸਾਫ਼ ਅਤੇ ਸੁਰੱਖਿਅਤ ਪਾਣੀ ਮੁਹੱਈਆ ਕਰਾਉਣ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਪੰਜਾਬ ਸਰਕਾਰ ਵਲੋਂ ਮੋਗਾ ਦੇ ਬਲਾਕ ਬਾਘਾ ਪੁਰਾਣਾ ਅਤੇ ਨਿਹਾਲ ਸਿੰਘ ਵਾਲਾ ਦੇ 85 ਪਿੰਡਾਂ ਵਿਚ ਪੀਣ ਯੋਗ ਸਾਫ਼ ਸੁਥਰਾ ਪਾਣੀ ਮੁਹੱਈਆ ਕਰਵਾਉਣ ਲਈ ਸਰਫੇਸ ਵਾਟਰ ਸਪਲਾਈ (ਨਹਿਰੀ ਮੋਗੇ ਵਾਲੀ) ਲਾਗੂ ਕਰਨ ਜਾ ਰਹੀ ਹੈ¢ ਇਹ ਪ੍ਰਾਜੈਕਟ ਜੋ ਕਿ ਵਿਸ਼ਵ ਬੈਂਕ ਦੇ ਸਹਿਯੋਗ ਨਾਲ ਲਗਾਇਆ ਜਾ ਰਿਹਾ ਹੈ ਜੋ ਕਿ ਸਾਲ 2020 ਦੇ ਅੱਧ ਤੱਕ ਬਿਲਕੁਲ ਤਿਆਰ ਹੋ ਜਾਵੇਗਾ ਅਤੇ ਪਾਣੀ ਦੀ ਗੁਣਵੱਤਾ ਪ੍ਰਭਾਵਿਤ 85 ਪਿੰਡਾਂ ਦੇ ਵਸਨੀਕਾਂ ਨੰੂ ਸਾਫ਼ ਸੁਥਰਾ ਪਾਣੀ ਮੁਹੱਈਆ ਕਰਵਾਏਗਾ¢ ਇਸ ਪ੍ਰਾਜੈਕਟ ਤਹਿਤ ਦੌਧਰ ਪਿੰਡ ਵਿਖੇ ਵਾਟਰ ਟਰੀਟਮੈਂਟ ਪਲਾਂਟ ਵੀ ਲਗਾਇਆ ਜਾ ਰਿਹਾ ਹੈ¢ ਇਹ ਪ੍ਰਾਜੈਕਟ ਜਿਸ ਦੀ ਕੀਮਤ ਕਰੀਬ 176 ਕਰੋੜ 11 ਲੱਖ ਰੁਪਏ ਹੈ, 70 ਹਜ਼ਾਰ ਘਰਾਂ ਵਿਚ ਰਹਿੰਦੇ ਤਕਰੀਬਨ 4 ਲੱਖ ਵਸਨੀਕਾਂ ਨੂੰ ਪੀਣ ਯੋਗ ਸਾਫ਼ ਤੇ ਸ਼ੁੱਧ ਪਾਣੀ ਮੁਹੱਈਆ ਕਰਵਾਏਗਾ¢ ਇਸ ਪ੍ਰਾਜੈਕਟ ਬਾਰੇ ਹੋਰ ਜਾਣਕਾਰੀ ਦਿੰਦਿਆਂ ਕਾਰਜਕਾਰੀ ਇੰਜੀਨੀਅਰ ਜਲ ਸਪਲਾਈ ਅਤੇ ਸੈਨੀਟੇਸ਼ਨ ਜੇ. ਐਸ. ਚਾਹਲ ਨੇ ਦੱਸਿਆ ਕਿ ਦੌਧਰ ਪਿੰਡ ਵਿਖੇ ਵਾਟਰ ਟਰੀਟਮੈਂਟ ਪਲਾਂਟ ਦਾ ਹੁਣ ਤੱਕ 85 ਫ਼ੀਸਦੀ ਕੰਮ ਪੂਰਾ ਹੋ ਚੁੱਕਾ ਹੈ ਅਤੇ ਇਸ ਪ੍ਰਾਜੈਕਟ ਨੂੰ ਸਾਲ 2020 ਦੇ ਅੱਧ ਤੱਕ ਲਾਗੂ ਕੀਤੇ ਜਾਣ ਦੀ ਪੂਰੀ ਉਮੀਦ ਹੈ¢ ਉਨ੍ਹਾਂ ਦੱਸਿਆ ਕਿ 85 ਪਿੰਡਾਂ ਦੇ ਪਾਣੀਆਂ ਵਿਚ ਯੂਰੇਨੀਅਮ ਅਤੇ ਭਾਰੀ ਧਾਤਾਂ ਦੀ ਮਾਤਰਾ ਜ਼ਿਆਦਾ ਹੋਣ ਕਾਰਨ ਇਨ੍ਹਾਂ ਪਿੰਡਾਂ
ਦੇ ਪਾਣੀਆਂ ਦੀ ਸ਼ੁੱਧਤਾ ਪ੍ਰਭਾਵਿਤ ਹੋਈ ਸੀ¢ ਉਨ੍ਹਾਂ ਦੱਸਿਆ ਕਿ ਇਹ ਪ੍ਰਾਜੈਕਟ ਚੁਣੇ ਗਏ ਪਿੰਡਾਂ ਦੇ ਘਰਾਂ ਨੂੰ ਪੀਣ ਯੋਗ ਪਾਣੀ ਮੁਹੱਈਆ ਕਰਵਾਏਗਾ ਅਤੇ ਸਮੇਂ-ਸਮੇਂ ਸਿਰ ਪਾਣੀ ਦੀ ਗੁਣਵੱਤਾ ਜਾਚਣ ਲਈ ਵਾਟਰ ਟੈਸਟਿੰਗ ਲੈਬ ਵੀ ਸਥਾਪਤ ਕੀਤੀ ਜਾਵੇਗੀ¢ ਚਾਹਲ ਨੇ ਦੱਸਿਆ ਕਿ ਇਸ ਪ੍ਰਾਜੈਕਟ ਬਾਰੇ ਜਾਗਰੂਕਤਾ ਪੈਦਾ ਕਰਨ ਲਈ 4 ਲੱਖ ਵਸਨੀਕਾਂ ਨੂੰ ਸਰਫੇਸ ਜਲ ਸਕੀਮ, ਟੈਰਿਫ਼, ਵਾਟਰ ਮੀਟਰਿੰਗ, ਵੋਲਯੂਮੈਟਿ੍ਕ ਚਾਰਜਿੰਗ ਬਾਰੇ ਤਿੰਨ ਦਿਨਾਂ ਜਾਗਰੂਕਤਾ ਮੁਹਿੰਮ ਵੀ ਚਲਾਈ ਗਈ¢ ਉਨ੍ਹਾਂ ਦੱਸਿਆ ਕਿ ਇਸ ਜਾਗਰੂਕਤਾ ਮੁਹਿੰਮ ਵਿਚ ਪਾਣੀ ਦੀ ਗੁਣਵੱਤਾ ਦੇ ਮੁੱਦੇ, ਪਾਣੀ ਦੀ ਸੰਭਾਲ ਬਾਰੇ ਜਾਗਰੂਕ ਕਰਨ ਅਤੇ ਇੱਥੋਂ ਦੇ ਵਸਨੀਕਾਂ ਨੂੰ ਇਸ ਪ੍ਰਾਜੈਕਟ ਤਹਿਤ ਪਾਣੀ ਦੇ ਸਪਲਾਈ ਕੁਨੈਕਸ਼ਨ ਲੈਣ ਲਈ ਪ੍ਰੇਰਿਤ ਵੀ ਕੀਤਾ ਗਿਆ |

ਸੜਕ ਹਾਦਸੇ 'ਚ ਨੌਜਵਾਨ ਮਜ਼ਦੂਰ ਦੀ ਮੌਤ

ਨੱਥੂਵਾਲਾ ਗਰਬੀ, 4 ਦਸੰਬਰ (ਸਾਧੂ ਰਾਮ ਲੰਗੇਆਣਾ)-ਨੱਥੂਵਾਲਾ ਗਰਬੀ ਦੇ ਵਾਸੀ 21 ਸਾਲਾ ਕਿਰਤੀ ਮਜ਼ਦੂਰ ਨੌਜਵਾਨ ਦੀ ਬੀਤੀ ਰਾਤ ਮੁਦਕੀ ਬਾਘਾ ਪੁਰਾਣਾ ਰੋਡ 'ਤੇ ਪਟਿਆਲਾ ਫਾਰਮ ਨਜ਼ਦੀਕ ਸੜਕ ਦੁਰਘਟਨਾ ਵਿਚ ਮੌਤ ਹੋ ਜਾਣ ਦੀ ਖ਼ਬਰ ਹੈ | ਪੁਲਿਸ ਚੌਕੀ ਨੱਥੂਵਾਲਾ ਗਰਬੀ ...

ਪੂਰੀ ਖ਼ਬਰ »

ਖੇਤੀਬਾੜੀ ਤੇ ਯੂਨੀਵਰਸਿਟੀ ਮਾਹਿਰ ਖੇਤਾਂ ਦਾ ਦੌਰਾ ਕਰ ਕੇ ਕਿਸਾਨਾਂ ਨੂੰ ਢੁਕਵਾਂ ਹੱਲ ਦੱਸਣ-ਆਗੂ

ਬਾਘਾ ਪੁਰਾਣਾ, 4 ਦਸੰਬਰ (ਬਲਰਾਜ ਸਿੰਗਲਾ)-ਭਾਰਤੀ ਕਿਸਾਨ ਯੂਨੀਅਨ ਪੰਜਾਬ ਰਜਿ: ਕਾਦੀਆਂ ਦੀ ਮੀਟਿੰਗ ਸਥਾਨਕ ਦਾਣਾ ਮੰਡੀ ਵਿਖੇ ਬਲਾਕ ਪ੍ਰਧਾਨ ਗੁਰਦਰਸ਼ਨ ਸਿੰਘ ਕਾਲੇਕੇ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਜ਼ਿਲ੍ਹਾ ਪ੍ਰਧਾਨ ਨਿਰਮਲ ਸਿੰਘ ਮਾਣੰੂਕੇ, ਸੂਬਾ ...

ਪੂਰੀ ਖ਼ਬਰ »

ਜਥੇਬੰਦੀ ਆਗੂਆਂ 'ਤੇ ਝੂਠਾ ਪਰਚਾ ਦਰਜ ਕਰਨ ਦੀ ਕੀਤੀ ਨਿੰਦਾ

ਮੋਗਾ, 4 ਦਸੰਬਰ (ਅਮਰਜੀਤ ਸਿੰਘ ਸੰਧੂ)-ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਪਿਛਲੇ ਦਿਨੀਂ ਡੀ.ਜੇ. ਵਾਲੇ ਇਕ ਦਲਿਤ ਨੌਜਵਾਨ ਨੂੰ ਗੋਲੀਆਂ ਮਾਰ ਕੇ ਮਾਰ ਦੇਣ ਿਖ਼ਲਾਫ਼ ਧਰਨਾ ਦੇ ਰਹੀਆਂ ਜਥੇਬੰਦੀਆਂ ਦੇ ਆਗੂਆਂ, ਨੌਜਵਾਨ ਭਾਰਤ ਸਭਾ ਦੇ ਕਰਮਜੀਤ ਕੋਟਕਪੂਰਾ, ਪੇਂਡੂ ...

ਪੂਰੀ ਖ਼ਬਰ »

ਘਰ ਵਿਚੋਂ ਸੋਨਾ, ਨਕਦੀ ਤੇ ਕੀਮਤੀ ਸਾਮਾਨ ਚੋਰੀ

ਬਾਘਾ ਪੁਰਾਣਾ, 4 ਦਸੰਬਰ (ਬਲਰਾਜ ਸਿੰਗਲਾ)-ਸਥਾਨਕ ਸ਼ਹਿਰ ਦੀ ਚੰਨੂਵਾਲਾ ਸੜਕ ਲਾਗਲੇ ਸੰਘਣੀ ਆਬਾਦੀ ਵਿਚਲੇ ਸੁਰਿੰਦਰ ਬਾਂਸਲ ਪੁੱਤਰ ਮੰਗਤ ਰਾਏ ਦੇ ਘਰ ਵਿਚੋਂ ਅਣਪਛਾਤੇ ਚੋਰਾਂ ਨੇ ਲੱਖਾਂ ਰੁਪਏ ਦਾ ਸੋਨਾ, ਨਕਦੀ ਤੇ ਕੀਮਤੀ ਸਾਮਾਨ ਚੋਰੀ ਕਰ ਲਿਆ | ਘਰ ਵਿਚ ਦਾਖ਼ਲ ...

ਪੂਰੀ ਖ਼ਬਰ »

10 ਦੀ ਰੈਲੀ ਸਬੰਧੀ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋ. ਦੀ ਸੂਬਾ ਪੱਧਰੀ ਮੀਟਿੰਗ

ਮੋਗਾ, 4 ਦਸੰਬਰ (ਸੁਰਿੰਦਰਪਾਲ ਸਿੰਘ/ਰਾਜੇਸ਼ ਕੋਛੜ)-ਇੰਡੀਅਨ ਮੈਡੀਕਲ ਪ੍ਰੈਕਟੀਸਨਰਜ਼ ਫੈਡਰੇਸ਼ਨ ਦੇ ਝੰਡੇ ਹੇਠ ਮਿਤੀ 10 ਦਸਾੰਬਰ ਨੂੰ ਦਿੱਲੀ ਦੇ ਜੰਤਰ ਮੰਤਰ ਵਿਖੇ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਐਨ ਐਮ ਸੀ ਬਿਲ ਦੇ ਵਿਰੋਧ ਵਿਚ ਹਿੰਦੋਸਤਾਨ ਪੱਧਰੀ ਇਕ ...

ਪੂਰੀ ਖ਼ਬਰ »

ਟੈਕਨੀਕਲ ਸਰਵਿਸਜ਼ ਯੂਨੀਅਨ ਵਲੋਂ ਅੱਜ ਅਰਥੀਆਂ ਸਾੜਨ ਦਾ ਐਲਾਨ

ਬਾਘਾ ਪੁਰਾਣਾ, 4 ਦਸੰਬਰ (ਬਲਰਾਜ ਸਿੰਗਲਾ)-ਟੈਕਨੀਕਲ ਸਰਵਿਸਜ਼ ਯੂਨੀਅਨ ਵਲੋਂ ਅੱਜ ਦੂਸਰੇ ਦਿਨ ਸਿਟੀ ਸਬ ਡਵੀਜ਼ਨ ਬਾਘਾ ਪੁਰਾਣਾ ਦੇ ਗੇਟ ਅੱਗੇ ਰੋਸ ਭਰਪੂਰ ਰੈਲੀ ਕੀਤੀ ਗਈ | ਜਿਸ ਵਿਚ ਪੰਜਾਬ ਸਰਕਾਰ, ਪਾਵਰ ਕਾਰਪੋਰੇਸ਼ਨ ਅਤੇ ਟਰਾਂਸਕੋ ਮੈਨੇਜਮੈਂਟ ਵਲੋਂ ਪੰਜਾਬ ...

ਪੂਰੀ ਖ਼ਬਰ »

-ਮਾਮਲਾ ਅਧੂਰੇ ਪੁਲ ਤੇ ਅਧੂਰੀਆਂ ਸੜਕਾਂ ਦਾ-
ਲੋਕ ਤੇ ਜਨਹਿਤ ਦੀ ਵੱਡੀ ਸਮੱਸਿਆ ਕਰ ਕੇ ਹੀ ਖੜਕਾਇਆ ਹਾਈਕੋਰਟ ਦਾ ਦਰਵਾਜ਼ਾ-ਧਾਲੀਵਾਲ, ਹਰਜੀਤ

ਮੋਗਾ, 4 ਦਸੰਬਰ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)-ਸਾਲ 2011 ਤੋਂ ਸ਼ੁਰੂ ਹੋਇਆ ਤਲਵੰਡੀ ਭਾਈ ਤੋਂ ਲੁਧਿਆਣਾ ਤੱਕ ਦੇ ਰਸਤੇ ਵਿਚ ਕੰਪਨੀ ਐਸ.ਐਲ. ਇਨਫਰਾ ਨੇ ਰਸਤਾ ਚਾਰ ਮਾਰਗੀ ਤੇ ਪੁਲਾਂ ਦਾ ਕੰਮ ਸ਼ੁਰੂ ਕੀਤਾ ਸੀ ਤੇ ਇਸ ਨੂੰ ਸਾਲ 2014 ਵਿਚ ਪੂਰਾ ਕਰਨਾ ਸੀ ਪਰ ਕੰਪਨੀ ਇਸ ...

ਪੂਰੀ ਖ਼ਬਰ »

ਕੀ ਸ਼ਹੀਦ ਭਗਤ ਸਿੰਘ ਦੀ ਯਾਦਗਾਰ ਲੋਕਾਂ ਦੇ ਪ੍ਰਚਾਰ ਲਈ ਬਣੀ ਹੈ?

ਬਾਘਾ ਪੁਰਾਣਾ, 4 ਦਸੰਬਰ (ਬਲਰਾਜ ਸਿੰਗਲਾ)-ਸਥਾਨਕ ਸ਼ਹਿਰ ਦੀ ਦਿੱਖ ਸੰਵਾਰਨ ਲਈ ਸਰਕਾਰ ਵਲੋਂ ਲਾਈਟਾਂ ਵਾਲਾ ਚੌਕ ਤੇ ਸ਼ਹੀਦ ਭਗਤ ਸਿੰਘ ਦੀ ਯਾਦਗਾਰ ਇਸ ਚੌਕ 'ਚ ਬਣਾਈ ਸੀ ਜਿੱਥੇ ਲੋਕ ਸ਼ਹੀਦ ਭਗਤ ਸਿੰਘ ਦੇ ਬੁੱਤ ਨੂੰ ਨਤਮਸਤਕ ਹੋ ਕੇ ਸਤਿਕਾਰ ਦਿੰਦੇ ਹਨ ਤੇ ਕੌਮੀ ...

ਪੂਰੀ ਖ਼ਬਰ »

ਪਾਵਰਕਾਮ ਕਰਮਚਾਰੀਆਂ ਦਾ ਧਰਨਾ ਤੀਸਰੇ ਦਿਨ 'ਚ ਸ਼ਾਮਿਲ

ਮੋਗਾ, 4 ਦਸੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ, ਜਗਪਾਲ ਸਿੰਘ ਬੱਬੀ)-ਅੱਜ ਪੰਜਾਬ ਰਾਜ ਪਾਵਰ ਕਾਮ ਤੇ ਕਰਮਚਾਰੀਆਂ, ਪੈਨਸ਼ਨਰਾਂ ਵਲੋਂ 132 ਕੇ.ਵੀ. ਬਿਜਲੀ ਘਰ ਮੋਗਾ ਦੇ ਮੇਨ ਗੇਟ 'ਤੇ ਤਨਖ਼ਾਹਾਂ ਨਾ ਦੇਣ 'ਤੇ ਤੀਜੇ ਦਿਨ ਵਿਸ਼ਾਲ ਧਰਨਾ ਲਗਾਇਆ | ਇਸ ਮੌਕੇ ਆਗੂਆਂ ਨੇ ...

ਪੂਰੀ ਖ਼ਬਰ »

ਰੰਜਸ਼ ਨੂੰ ਲੈ ਕੇ ਕੀਤੀ ਕੁੱਟਮਾਰ, 3 ਿਖ਼ਲਾਫ਼ ਮਾਮਲਾ ਦਰਜ

ਬਾਘਾ ਪੁਰਾਣਾ, 4 ਦਸੰਬਰ (ਬਲਰਾਜ ਸਿੰਗਲਾ)-ਬਾਘਾ ਪੁਰਾਣਾ ਹੇਠਲੇ ਪਿੰਡ ਵੱਡਾ ਘਰ ਵਿਖੇ ਰੰਜਸ਼ ਨੂੰ ਲੈ ਕੇ ਇਕ ਵਿਅਕਤੀ ਨੂੰ ਕੁੱਟਮਾਰ ਕਰ ਕੇ ਗੰਭੀਰ ਫੱਟੜ ਕਰਨ ਦਾ ਸਮਾਚਾਰ ਮਿਲਿਆ ਹੈ | ਫੱਟੜ ਰਮਨਦੀਪ ਸਿੰਘ ਪੁੱਤਰ ਕੇਵਲ ਸਿੰਘ ਵਾਸੀ ਛੋਟਾ ਘਰ ਨੇ ਇਸ ਮਾਮਲੇ ਦੀ ...

ਪੂਰੀ ਖ਼ਬਰ »

ਪੰਜਾਬ ਗੌਰਮਿੰਟ ਪੈਨਸ਼ਨਜ਼ ਐਸੋਸੀਏਸ਼ਨ ਦੀ ਮੀਟਿੰਗ ਹੋਈ

ਨਿਹਾਲ ਸਿੰਘ ਵਾਲਾ, 4 ਨਵੰਬਰ (ਸੁਖਦੇਵ ਸਿੰਘ ਖ਼ਾਲਸਾ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਬਲਾਕ ਨਿਹਾਲ ਸਿੰਘ ਵਾਲਾ ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਭਜਨ ਸਿੰਘ ਗਿੱਲ ਦੀ ਅਗਵਾਈ ਹੇਠ ਨਿਹਾਲ ਸਿੰਘ ਵਾਲਾ ਵਿਖੇ ਹੋਈ | ਮੀਟਿੰਗ ਦੀ ਅਰੰਭਤਾ ਮੌਕੇ ਸੁਰਿੰਦਰ ...

ਪੂਰੀ ਖ਼ਬਰ »

ਬਲੂਮਿੰਗ ਬਡਜ਼ ਸਕੂਲ 'ਚ ਵਾਤਾਵਰਨ ਬਚਾਉਣ ਸਬੰਧੀ ਕੀਤਾ ਜਾਗਰੂਕ

ਮੋਗਾ, 4 ਦਸੰਬਰ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ, ਚੇਅਰਪਰਸਨ ਕਮਲ ਸੈਣੀ ਦੀ ਅਗਵਾਈ ਹੇਠ ਇਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ ਜਿਸ ਦੌਰਾਨ ਵਿਦਿਆਰਥੀਆਂ ਵਲੋਂ ਪਾਣੀ ਦੇ ...

ਪੂਰੀ ਖ਼ਬਰ »

ਕਿਚਲੂ ਸਕੂਲ ਦੇ ਵਿਦਿਆਰਥੀਆਂ ਨੇ ਅਮਰੀਕਾ ਵਿਖੇ ਵਾਈਟ ਹਾਊਸ ਦਾ ਕੀਤਾ ਦੌਰਾ

ਮੋਗਾ, 4 ਦਸੰਬਰ (ਸੁਰਿੰਦਰਪਾਲ ਸਿੰਘ)-ਡਾ. ਸੈਫੂਦੀਨ ਕਿਚਲੂ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦਾ ਨਾਸਾ ਪੁੱਜੇ ਸਟੱਡੀ ਟੂਰ ਦੇ ਵਫ਼ਦ ਨੇ ਅਮਰੀਕਾ ਦੀ ਰਾਜਧਾਨੀ ਡੀ.ਸੀ. ਵਾਸ਼ਿੰਗਟਨ ਵਿਚ ਅਮਰੀਕਾ ਦੇ ਰਾਸ਼ਟਰਪਤੀ ਦੇ ਨਿਵਾਸ ਵਾਈਟ ਹਾਊਸ ਦਾ ਦੌਰਾ ਕੀਤਾ | ਇਸ ਦੇ ਨਾਲ ...

ਪੂਰੀ ਖ਼ਬਰ »

ਖ਼ੁਦਕੁਸ਼ੀਆਂ ਦੇ ਰਾਹ ਪਏ ਕਿਸਾਨਾਂ ਦੇ ਬੱਚਿਆਂ ਦੀ ਮਦਦ ਲਈ ਅੱਗੇ ਆਇਆ ਗੁਰਦਿਆਲ ਕੌਰ ਐਜੂਕੇਸ਼ਨਲ ਟਰੱਸਟ

ਮੋਗਾ, 4 ਦਸੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)- ਮੋਗਾ ਜ਼ਿਲ੍ਹੇ ਦੇ ਪਿੰਡ ਰਣੀਆ ਨਾਲ ਸਬੰਧਿਤ ਸਰਦਾਰਨੀ ਗੁਰਦਿਆਲ ਕੌਰ ਐਜੂਕੇਸ਼ਨਲ ਟਰੱਸਟ ਲੋੜਾਂ-ਥੋੜਾਂ ਤੇ ਆਰਥਿਕ ਤੰਗੀ ਤੋਂ ਮਜਬੂਰ ਖ਼ੁਦਕੁਸ਼ੀਆਂ ਦੇ ਰਾਹ ਪਏ ਗਏ ਕਿਸਾਨਾਂ ਦੇ ਬੱਚਿਆਂ ਦੀ ਪੜ੍ਹਾਈ ਲਈ ...

ਪੂਰੀ ਖ਼ਬਰ »

ਮਾਈਕਰੋ ਗਲੋਬਲ ਨੇ ਲਗਵਾਇਆ ਦੋ ਵਾਰ ਰਿਫਿਊਜ਼ ਹੋਣ 'ਤੇ ਕੈਨੇਡਾ ਦਾ ਸਟੱਡੀ ਵੀਜ਼ਾ

ਮੋਗਾ, 4 ਦਸੰਬਰ (ਸੁਰਿੰਦਰਪਾਲ ਸਿੰਘ)-ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਮਾਈਕਰੋ ਗਲੋਬਲ ਆਇਲਟਸ ਅਤੇ ਇਮੀਗ੍ਰੇਸ਼ਨ ਸਰਵਿਸਿਜ਼ ਅਕਾਲਸਰ ਚੌਕ ਜੀ.ਟੀ. ਰੋਡ ਮੋਗਾ ਵਲੋਂ ਕਾਨੂੰਨੀ ਢੰਗ ਨਾਲ ਅਨੇਕਾਂ ਹੀ ਵਿਅਕਤੀਆਂ ਨੂੰ ਵਿਦੇਸ਼ਾਂ 'ਚ ਪੜ੍ਹਨ ਵਾਸਤੇ ਵਿਜ਼ਟਰ ਜਾਣ ...

ਪੂਰੀ ਖ਼ਬਰ »

ਅਰਮਾਨ ਏ ਟੂ ਜ਼ੈਡ ਨੇ ਲਗਵਾਇਆ ਕੈਨੇਡਾ ਦਾ 10 ਸਾਲਾ ਮਲਟੀਪਲ ਵੀਜ਼ਾ

ਬਾਘਾ ਪੁਰਾਣਾ, 4 ਦਸੰਬਰ (ਬਲਰਾਜ ਸਿੰਗਲਾ)-ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਇਲਾਕੇ ਦੀ ਨਾਮਵਰ ਸੰਸਥਾ ਅਰਮਾਨ ਏ ਟੂ ਜ਼ੈਡ ਜੋ ਕਿ ਸਥਾਨਕ ਸ਼ਹਿਰ ਦੀ ਕੋਟਕਪੂਰਾ ਸੜਕ 'ਤੇ ਸਥਿਤ ਬੱਸ ਸਟੈਂਡ ਦੀ ਮਾਰਕੀਟ ਵਿਚ ਸਥਾਪਿਤ ਹੈ | ਇਸ ਸੰਸਥਾ ਦੇ ਡਾਇਰੈਕਟਰ ਜਸਵਿੰਦਰ ਸਿੰਘ ...

ਪੂਰੀ ਖ਼ਬਰ »

ਸੂਬੇ ਅੰਦਰ ਸਰਕਾਰ ਨਾਂਅ ਦੀ ਕੋਈ ਸ਼ੈਅ ਨਜ਼ਰ ਨਹੀਂ ਆਉਂਦੀ-ਚੀਮਾ

ਕੋਟ ਈਸੇ ਖਾਂ, 4 ਦਸੰਬਰ (ਗੁਰਮੀਤ ਸਿੰਘ ਖਾਲਸਾ)-ਲੋਕਾਂ ਨਾਲ ਝੂਠੇ ਵਾਅਦੇ ਕਰ ਕੇ ਸੂਬੇ ਦੀ ਸੱਤਾ ਵਿਚ ਆਈ ਕਾਂਗਰਸ ਸਰਕਾਰ ਦੇ ਸ਼ਾਸਨ ਵਿਚ ਸੂਬੇ ਦੇ ਵਿਕਾਸ ਨੂੰ ਲੈ ਕੇ ਇਸ ਦੇ ਲੀਡਰ ਸਿਰਫ਼ ਗੁੰਮਰਾਹ ਕਰਨ ਵਾਲੇ ਬਿਆਨਾਂ ਤੱਕ ਹੀ ਸੀਮਤ ਹਨ ਜਦੋਂ ਕਿ ਜ਼ਮੀਨੀ ਹਕੀਕਤ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਸਿੰਘ ਸਭਾ ਵਿਖੇ ਕਰਵਾਇਆ ਧਾਰਮਿਕ ਸਮਾਗਮ

ਮੋਗਾ, 4 ਦਸੰਬਰ (ਜਸਪਾਲ ਸਿੰਘ ਬੱਬੀ)-ਗੁਰਦੁਆਰਾ ਸ੍ਰੀ ਸਿੰਘ ਸਭਾ ਮੋਗਾ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਪੁਰਬ ਸਬੰਧੀ ਲੋਕਲ ਗੁਰਪੁਰਬ ਕਮੇਟੀ ਮੋਗਾ ਵਲੋਂ ਪ੍ਰਬੰਧਕ ਕਮੇਟੀ ਗੁਰਦੁਆਰਾ ਸ੍ਰੀ ਸਿੰਘ ਸਭਾ, ਨਿਸ਼ਕਾਮ ਸੇਵਾ ਸੁਸਾਇਟੀ ਮੋਗਾ, ...

ਪੂਰੀ ਖ਼ਬਰ »

ਇੰਗਲਿਸ਼ ਸਟੂਡੀਓ ਨੇ ਲਗਵਾਇਆ ਆਸਟੇ੍ਰਲੀਆ ਦਾ ਸਟੱਡੀ ਵੀਜ਼ਾ

ਬਾਘਾ ਪੁਰਾਣਾ, 4 ਦਸੰਬਰ (ਬਲਰਾਜ ਸਿੰਗਲਾ)-ਸਥਾਨਕ ਸ਼ਹਿਰ ਦੀ ਨਾਮਵਰ ਸੰਸਥਾ ਇੰਗਲਿਸ਼ ਸਟੂਡੀਓ ਦੇ ਮੁਖੀ ਪੰਕਜ ਬਾਂਸਲ ਤੇ ਗੌਰਵ ਕਾਲੜਾ ਨੇ ਦੱਸਿਆ ਕਿ ਸੰਸਥਾ ਵਲੋਂ ਸੁਖਵੀਰ ਕੌਰ ਸਿੱਧੂ ਵਾਸੀ ਬਹਿਬਲ ਕਲਾਂ ਦਾ ਲਾਟਰੌਬ ਯੂਨੀਵਰਸਿਟੀ ਆਸਟ੍ਰੇਲੀਆ ਦਾ ਸਟੱਡੀ ...

ਪੂਰੀ ਖ਼ਬਰ »

ਭਾਈ ਘਨੱਈਆ ਸਿਹਤ ਸੇਵਾ ਸਕੀਮ ਬੰਦ ਹੋਣ ਕਾਰਨ ਮਰੀਜ਼ ਇਲਾਜ ਕਰਵਾਉਣ ਤੋਂ ਵਾਂਝੇ-ਕਿਸਾਨ ਆਗੂ

ਕੋਟ ਈਸੇ ਖਾਂ, 4 ਦਸੰਬਰ (ਨਿਰਮਲ ਸਿੰਘ ਕਾਲੜਾ)-ਕਿਸਾਨ ਯੂਨੀਅਨ ਮਾਨ ਦੀ ਇਕ ਵਿਸ਼ੇਸ਼ ਮੀਟਿੰਗ ਸੂਬਾ ਸਕੱਤਰ ਬਲਵੰਤ ਸਿੰਘ ਬਹਿਰਾਮਕੇ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਬਹਿਰਾਮਕੇ ਨੇ ਪੰਜਾਬ ਸਰਕਾਰ ਵਲੋਂ ਭਾਈ ਘਨੱਈਆ ਸਿਹਤ ਸੇਵਾ ਸਕੀਮ ਸਬੰਧੀ ਕਿਹਾ ਕਿ ...

ਪੂਰੀ ਖ਼ਬਰ »

ਹਿੰਦ ਕਮਿਊਨਿਸਟ ਪਾਰਟੀ ਮਾਰਕਸਵਾਦੀ ਵਲੋਂ ਐਸ. ਡੀ. ਐਮ. ਨੂੰ ਮੰਗ ਪੱਤਰ

ਧਰਮਕੋਟ, 4 ਦਸੰਬਰ (ਪਰਮਜੀਤ ਸਿੰਘ)-ਹਿੰਦ ਕਮਿਊਨਿਸਟ ਪਾਰਟੀ ਮਾਰਕਸਵਾਦੀ ਤਹਿ: ਧਰਮਕੋਟ ਦੇ ਆਗੂਆਂ ਵਲੋਂ ਅੱਜ ਐਸ.ਡੀ.ਐਮ. ਨਰਿੰਦਰ ਸਿੰਘ ਧਾਲੀਵਾਲ ਨੂੰ ਮੰਗ ਪੱਤਰ ਦਿੱਤਾ ਗਿਆ | ਜਿਸ ਵਿਚ ਉਨ੍ਹਾਂ ਮੰਗ ਕੀਤੀ ਕਿ ਚੰਡੀਗੜ੍ਹ ਪੰਜਾਬ ਨੂੰ ਦਿੱਤਾ ਜਾਵੇ | ਪਰਾਲੀ ਸਾੜਨ ...

ਪੂਰੀ ਖ਼ਬਰ »

ਮਜ਼ਦੂਰ ਸ਼ਕਤੀ ਪਾਰਟੀ ਰੋਸ ਮਾਰਚ ਕਰ ਕੇ ਗਵਰਨਰ ਨੂੰ ਮੰਗ ਪੱਤਰ ਦੇਵੇਗੀ-ਪ੍ਰਧਾਨ ਰਾਜੇਆਣਾ

ਬਾਘਾ ਪੁਰਾਣਾ, 4 ਦਸੰਬਰ (ਬਲਰਾਜ ਸਿੰਗਲਾ)-ਮਜ਼ਦੂਰ ਸ਼ਕਤੀ ਭਾਰਤ ਪਾਰਟੀ ਦੀ ਇਕੱਤਰਤਾ ਸਥਾਨਕ ਨਹਿਰੂ ਦਾਣਾ ਮੰਡੀ ਵਿਖੇ ਹੋਈ | ਜਿਸ ਦੀ ਪ੍ਰਧਾਨਗੀ ਪਾਰਟੀ ਦੇ ਪ੍ਰਧਾਨ ਨਿਰਮਲ ਸਿੰਘ ਰਾਜੇਆਣਾ ਵਲੋਂ ਕੀਤੀ ਗਈ | ਇਕੱਤਰ ਹੋਏ ਸਾਥੀ ਮੈਂਬਰਾਂ ਨਾਲ ਭਰਪੂਰ ਵਿਚਾਰ ...

ਪੂਰੀ ਖ਼ਬਰ »

ਜਸਵਿੰਦਰ ਕੌਰ ਸਿੱਧੂ ਵਲੋਂ ਪਾਥਵੇਅਜ਼ ਦੀਆਂ ਐਥਲੈਟਿਕ ਖੇਡਾਂ ਦਾ ਉਦਘਾਟਨ

ਕੋਟ ਈਸੇ ਖਾਂ, 4 ਦਸੰਬਰ (ਨਿਰਮਲ ਸਿੰਘ ਕਾਲੜਾ)-ਪਾਥਵੇਅਜ਼ ਗਲੋਬਲ ਸਕੂਲ ਕੋਟ ਈਸੇ ਖਾਂ ਜੋ ਆਈ. ਸੀ. ਐਸ. ਈ. ਦਿੱਲੀ ਬੋਰਡ ਅਤੇ ਆਈ. ਜੀ. ਸੀ. ਐਸ. ਈ. ਯੂ.ਕੇ. ਇੰਗਲੈਂਡ ਤੋਂ ਮਾਨਤਾ ਪ੍ਰਾਪਤ ਹੈ | ਜੋ ਅਕੈਡਮਿਕ ਖੇਤਰ 'ਚ ਜਿਥੇ ਸ਼ਾਨਦਾਰ ਪ੍ਰਾਪਤੀਆਂ ਕਰ ਰਿਹਾ ਹੈ, ਉਥੇ ਖੇਡਾਂ ...

ਪੂਰੀ ਖ਼ਬਰ »

ਲੋਕਾਂ ਨੂੰ ਸ਼ਹਿਰ ਪਲਾਸਟਿਕ ਮੁਕਤ ਕਰਨ ਦੀ ਅਪੀਲ

ਬੱਧਨੀ ਕਲਾਂ, 4 ਦਸੰਬਰ (ਸੰਜੀਵ ਕੋਛੜ)-ਦਵਿੰਦਰ ਸਿੰਘ ਤੂਰ ਕਾਰਜ ਸਾਧਕ ਅਫ਼ਸਰ ਨਗਰ ਪੰਚਾਇਤ ਬੱਧਨੀ ਕਲਾਂ, ਬਲਦੇਵ ਸਿੰਘ ਧਾਲੀਵਾਲ ਪ੍ਰਧਾਨ, ਰਾਮ ਨਿਵਾਸ ਗੋਇਲ ਮੀਤ ਪ੍ਰਧਾਨ, ਕੁਲਦੀਪ ਸਿੰਘ ਮਿਆਣਾ ਕੌਾਸਲਰ, ਰਾਮ ਸਿੰਘ ਕੌਾਸਲਰ, ਹੋਰਨਾਂ ਕੌਾਸਲਰਾਂ ਅਤੇ ਸਟਾਫ਼ ...

ਪੂਰੀ ਖ਼ਬਰ »

ਪੰਜਾਬ 'ਚੋਂ ਲੰਮੀ ਛਾਲ ਵਿਚ ਅੱਵਲ ਆਈ ਨਿਖਤਾ ਦਾ ਸਨਮਾਨ

ਕਿਸ਼ਨਪੁਰਾ ਕਲਾਂ, 4 ਦਸੰਬਰ (ਅਮੋਲਕ ਸਿੰਘ ਕਲਸੀ)-ਪੰਥਕ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਤੇ ਸੰਤ ਬਾਬਾ ਵਿਸਾਖਾ ਸਿੰਘ ਰਾਹਤ ਫ਼ੰਡ ਕਿਸ਼ਨਪੁਰਾ ਕਲਾਂ ਦੇ ਪ੍ਰਬੰਧਕਾਂ ਵਲੋਂ ਪੰਜਵੀਂ ਕਲਾਸ 'ਚ ਪੜ੍ਹਦੀ ਲੜਕੀ ਨਿਖਤਾ ਜਿਸ ਨੇ ਬੀਤੇ ਦਿਨੀਂ ਲੰਮੀ ਛਾਲ ...

ਪੂਰੀ ਖ਼ਬਰ »

ਭਗਤ ਨਾਮਦੇਵ ਜੀ ਦਾ ਅਵਤਾਰ ਦਿਹਾੜਾ ਸ਼ਰਧਾ ਨਾਲ ਮਨਾਇਆ

ਧਰਮਕੋਟ, 4 ਦਸੰਬਰ (ਪਰਮਜੀਤ ਸਿੰਘ)-ਭਗਤ ਨਾਮਦੇਵ ਜੀ ਦਾ 749ਵਾਂ ਅਵਤਾਰ ਦਿਹਾੜਾ ਪਿੰਡ ਬੱਡੂਵਾਲਾ ਵਿਖੇ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ 'ਤੇ ਖੁੱਲੇ ਦੀਵਾਨ ਸਜਾਏ ਗਏ, ਜਿਸ 'ਚ ਕੀਰਤਨੀਏ ਭਾਈ ਪਿ੍ਤਪਾਲ ਸਿੰਘ ਅਤੇ ਭਾਈ ਰਮਨਦੀਪ ਸਿੰਘ ਦੇ ਜਥੇ ਵਲੋਂ ਰੱਬੀ ਬਾਣੀ ਦਾ ...

ਪੂਰੀ ਖ਼ਬਰ »

ਬਾਬਾ ਝੁੱਗੀਆਂ ਵਾਲਿਆਂ ਦੀ 46ਵੀਂ ਬਰਸੀ 'ਤੇ ਨਗਰ ਕੀਰਤਨ ਸਜਾਇਆ

ਕੋਟ ਈਸੇ ਖਾਂ, 4 ਦਸੰਬਰ (ਨਿਰਮਲ ਸਿੰਘ ਕਾਲੜਾ)-ਸੰਤ ਬਾਬਾ ਤੁਲਸੀ ਦਾਸ ਝੁੱਗੀ ਵਾਲਿਆਂ ਦੀ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਜਥੇਦਾਰ ਅਵਤਾਰ ਸਿੰਘ ਫ਼ੌਜੀ ਦੀ ਅਗਵਾਈ ਹੇਠ ਸੰਤਾਂ ਦੇ ਤਪ ਅਸਥਾਨ ਦੌਲੇਵਾਲਾ ਮਾਇਰ ਵਿਖੇ ਮਨਾਈ ਜਾ ਰਹੀ 46ਵੀਂ ਬਰਸੀ ਦੇ ਸਬੰਧ 'ਚ ...

ਪੂਰੀ ਖ਼ਬਰ »

ਭਾਕਿਯੂ ਲੱਖੋਵਾਲ ਦੀ ਮੀਟਿੰਗ

ਕੋਟ ਈਸੇ ਖਾਂ, 4 ਦਸੰਬਰ (ਯਸ਼ਪਾਲ ਗੁਲਾਟੀ)-ਭਾਕਿਯੂ ਪੰਜਾਬ ਲੱਖੋਵਾਲ ਦੀ ਮਹੀਨੇਵਾਰ ਮੀਟਿੰਗ ਮਾਰਕੀਟ ਕਮੇਟੀ ਦਫ਼ਤਰ ਕੋਟ ਈਸੇ ਖਾਂ ਵਿਖੇ ਬਲਾਕ ਪ੍ਰਧਾਨ ਪਿਸ਼ੌਰ ਸਿੰਘ ਦੀ ਅਗਵਾਈ ਹੇਠ ਹੋਈ | ਇਸ ਸਮੇਂ ਵਿਸ਼ੇਸ਼ ਤੌਰ 'ਤੇ ਸੂਰਤ ਸਿੰਘ ਬਹਿਰਾਮਕੇ ਮੈਂਬਰ ਪੰਜਾਬ, ...

ਪੂਰੀ ਖ਼ਬਰ »

ਹਰਮੇਸ਼ ਸਿੰਘ ਡੇਅਰੀ ਵਾਲਿਆਂ ਨੂੰ ਅੰਤਿਮ ਵਿਦਾਇਗੀ

ਕੋਟ ਈਸੇ ਖਾਂ, 4 ਦਸੰਬਰ (ਗੁਰਮੀਤ ਸਿੰਘ ਖ਼ਾਲਸਾ)-ਸਥਾਨਕ ਇਲਾਕੇ ਦੇ ਨਾਮਵਰ ਮਿਹਨਤਕਸ਼ ਪਰਿਵਾਰ ਦੇ ਜਗਜੀਤ ਸਿੰਘ ਕਾਕਾ, ਸ਼ਮਿੰਦਰ ਸਿੰਘ ਕਾਲਾ ਅਤੇ ਜਤਿੰਦਰ ਸਿੰਘ ਦੇ ਪੂਜਨੀਕ ਪਿਤਾ ਹਰਮੇਸ਼ ਸਿੰਘ ਦੇ ਅਚਾਨਕ ਹੋਏ ਅਕਾਲ ਚਲਾਣੇ 'ਤੇ ਪਰਿਵਾਰ ਨਾਲ ਵੱਡੀ ਗਿਣਤੀ ...

ਪੂਰੀ ਖ਼ਬਰ »

ਸਬ ਡਵੀਜ਼ਨ ਭਿੰਡਰ ਕਲਾਂ ਵਿਖੇ ਬਿਜਲੀ ਕਾਮਿਆਂ ਵਲੋਂ ਪੰਜਾਬ ਸਰਕਾਰ ਵਿਰੁੱਧ ਰੋਸ ਰੈਲੀ

ਕਿਸ਼ਨਪੁਰਾ ਕਲਾਂ, 4 ਦਸੰਬਰ (ਪਰਮਿੰਦਰ ਸਿੰਘ ਗਿੱਲ)-ਸਬ ਡਵੀਜ਼ਨ ਭਿੰਡਰ ਕਲਾਂ ਵਿਖੇ ਟੈਕਨੀਕਲ ਸਰਵਿਸ ਯੂਨੀਅਨ (ਭੰਗਲ ਗਰੁੱਪ) ਤੇ ਟੈਕਨੀਕਲ ਸਰਵਿਸ ਯੂਨੀਅਨ ਸਾਂਝਾ ਫੋਰਮ ਨੇ ਤਨਖ਼ਾਹਾਂ ਨਾ ਮਿਲਣ ਕਰ ਕੇ ਸਾਂਝੇ ਤੌਰ ਪੰਜਾਬ ਸਰਕਾਰ ਵਿਰੁੱਧ ਕੀਤੀ ਰੋਸ ਰੈਲੀ | ...

ਪੂਰੀ ਖ਼ਬਰ »

ਰਿਟਾਇਰਡ ਇੰਜੀਨੀਅਰ ਅਫ਼ਸਰ ਵੈੱਲਫੇਅਰ ਐਸੋਸੀਏਸ਼ਨ ਪਾਵਰਕਾਮ ਦੀ ਮੀਟਿੰਗ

ਮੋਗਾ, 4 ਦਸੰਬਰ (ਜਸਪਾਲ ਸਿੰਘ ਬੱਬੀ)-132 ਕੇ. ਵੀ. ਪਾਵਰ ਗਰਿੱਡ ਰੈਸਟ ਹਾਊਸ ਮੋਗਾ ਵਿਖੇ ਰਿਟਾਇਰਡ ਇੰਜੀਨੀਅਰ ਅਫ਼ਸਰ ਵੈੱਲਫੇਅਰ ਐਸੋਸੀਏਸ਼ਨ ਪਾਵਰ ਕਾਮ ਜ਼ਿਲ੍ਹਾ ਮੋਗਾ ਦੀ ਮੀਟਿੰਗ ਇੰਜੀਨੀਅਰ ਦਰਸ਼ਨ ਸਿੰਘ ਸੀਨੀਅਰ ਐਕਸੀਅਨ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ...

ਪੂਰੀ ਖ਼ਬਰ »

ਗ੍ਰਾਮ ਸਭਾ ਕੁੱਸਾ ਦੀ ਬੈਠਕ 'ਚ ਕਈ ਮਤੇ ਪਾਸ

ਨਿਹਾਲ ਸਿੰਘ ਵਾਲਾ, 4 ਦਸੰਬਰ (ਪਲਵਿੰਦਰ ਸਿੰਘ ਟਿਵਾਣਾ)-ਪਿੰਡ ਕੁੱਸਾ ਦੇ ਸਰਪੰਚ ਵਲੋਂ ਅੱਜ ਪਿੰਡਾਂ ਵਿਚ ਗ੍ਰਾਮ ਸਭਾ ਦੀ ਬੈਠਕ ਬੁਲਾਈ ਗਈ¢ ਇਸ ਮੌਕੇ ਭਰਪੂਰ ਸਿੰਘ ਕੋਸਾ ਨੇ ਲੋਕਾਂ ਨੂੰ ਗ੍ਰਾਮ ਸਭਾ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ¢ ਸਭਾ ਵਿਚ ਵੱਡੀ ਪੱਧਰ 'ਤੇ ...

ਪੂਰੀ ਖ਼ਬਰ »

ਮੈਡੀਕਲ ਪੈ੍ਰਕਟੀਸ਼ਨਰ ਐਸੋਸੀਏਸ਼ਨ ਬਲਾਕ ਮੋਗਾ-2 ਦੀ ਮੀਟਿੰਗ

ਮੋਗਾ, 4 ਦਸੰਬਰ (ਜਸਪਾਲ ਸਿੰਘ ਬੱਬੀ)-ਮੈਡੀਕਲ ਪੈ੍ਰਕਟੀਸ਼ਨਰ ਐਸੋਈਸ਼ੇਸਨ ਬਲਾਕ ਮੋਗਾ-2 ਦੀ ਮੀਟਿੰਗ ਡਾ. ਪਰਮਜੀਤ ਸਿੰਘ ਵੱਡਾ ਘਰ ਦੀ ਪ੍ਰਧਾਨਗੀ ਹੇਠ ਡਰੋਲੀ ਭਾਈ ਵਿਖੇ ਹੋਈ | ਇਸ ਮੌਕੇ ਡਾ. ਬਲਦੇਵ ਸਿੰਘ ਮੋਠਾਂਵਾਲੀ ਦੇ ਪਿਤਾ ਦੇ ਸਦੀਵੀ ਵਿਛੋੜਾ ਦੇ ਜਾਣ 'ਤੇ ਦੁੱਖ ...

ਪੂਰੀ ਖ਼ਬਰ »

ਪਰਮਜੀਤ ਕੌਰ ਨੇ ਰਾਮਾਂ ਸਕੂਲ ਵਿਖੇ ਪਿ੍ੰਸੀਪਲ ਦਾ ਅਹੁਦਾ ਸੰਭਾਲਿਆ

ਨਿਹਾਲ ਸਿੰਘ ਵਾਲਾ, 4 ਦਸੰਬਰ (ਸੁਖਦੇਵ ਸਿੰਘ ਖ਼ਾਲਸਾ, ਪਲਵਿੰਦਰ ਸਿੰਘ ਟਿਵਾਣਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਮਾ ਵਿਖੇ ਮੈਡਮ ਪਰਮਜੀਤ ਕੌਰ ਐਮ.ਐਸ. ਸੀ. ਕਮੈਸਟਰੀ, ਐਮ. ਐਡ. ਨੇ ਪਿੰ੍ਰਸੀਪਲ ਵਜੋਂ ਅਹੁਦਾ ਸੰਭਾਲਦਿਆਂ ਕਿਹਾ ਕਿ ਉਨ੍ਹਾਂ ਵਲੋਂ ਇਸ ਪੇਂਡੂ ...

ਪੂਰੀ ਖ਼ਬਰ »

ਪੰਚਾਇਤਾਂ ਨੂੰ ਗਰਾਂਟਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ-ਵਿਧਾਇਕ ਬਰਾੜ

ਨਿਹਾਲ ਸਿੰਘ ਵਾਲਾ, 4 ਦਸੰਬਰ (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖ਼ਾਲਸਾ)-ਪੰਜਾਬ ਦੇ ਪਿੰਡਾਂ ਅਤੇ ਸ਼ਹਿਰਾਂ ਦੀ ਨੁਹਾਰ ਬਦਲਣ ਲਈ ਕੈਪਟਨ ਸਰਕਾਰ ਵਲੋਂ ਵਿਸ਼ੇਸ਼ ਯੋਜਨਾਵਾਂ ਉਲੀਕੀਆਂ ਜਾ ਰਹੀਆਂ ਹਨ ਅਤੇ ਪਿੰਡਾਂ ਅਤੇ ਸ਼ਹਿਰਾਂ ਦੇ ਵਿਕਾਸ ਲਈ ਗਰਾਂਟਾਂ ...

ਪੂਰੀ ਖ਼ਬਰ »

ਰਾਇਲ ਕਾਨਵੈਂਟ ਸਕੂਲ ਵਲੋਂ ਨੈਸ਼ਨਲ ਅਤੇ ਸਟੇਟ ਪੱਧਰ 'ਤੇ ਸੋਨ ਤਗਮਾ ਜਿੱਤਣ ਵਾਲੇ ਖਿਡਾਰੀਆਂ ਦਾ ਸਨਮਾਨ

ਨਿਹਾਲ ਸਿੰਘ ਵਾਲਾ, 4 ਦਸੰਬਰ (ਪਲਵਿੰਦਰ ਸਿੰਘ ਟਿਵਾਣਾ)-ਸਥਾਨਿਕ ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਰਾਇਲ ਕਾਨਵੈਂਟ ਸਕੂਲ ਨਿਹਾਲ ਸਿੰਘ ਵਾਲਾ ਜਿੱਥੇ ਵਿੱਦਿਆ ਦੇ ਖੇਤਰ 'ਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਦੀ ਹੌਸਲਾ ਅਫਜਾਈ ਕਰਦੀ ਹੈ, ਉੱਥੇ ਹੀ ਖੇਡਾਂ ਦੇ ਖੇਤਰ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ ਸ਼ਹੀਦੀ ਪੁਰਬ ਮਨਾਇਆ

ਨਿਹਾਲ ਸਿੰਘ ਵਾਲਾ, 4 ਦਸੰਬਰ (ਪਲਵਿੰਦਰ ਸਿੰਘ ਟਿਵਾਣਾ)-ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ ਸ਼ਹੀਦੀ ਪੁਰਬ ਨਾਮਵਰ ਸੰਸਥਾ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਵਿਖੇ ਸ਼ਰਧਾ ਸਹਿਤ ਮਨਾਇਆ ਗਿਆ¢ ਇਸ ਮੌਕੇ ਬੋਲਦਿਆਂ ਪਿੰ੍ਰਸੀਪਲ ...

ਪੂਰੀ ਖ਼ਬਰ »

ਗੁਰੂ ਨਾਨਕ ਸਕੂਲ ਧਰਮਕੋਟ ਵਿਖੇ ਕਰਵਾਇਆ ਵਿਸ਼ੇਸ਼ ਚੇਤਨਾ ਸਮਾਰੋਹ

ਧਰਮਕੋਟ, 4 ਦਸੰਬਰ (ਪਰਮਜੀਤ ਸਿੰਘ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਧਰਮਕੋਟ ਵਿਖੇ ਚੇਤਨਾ ਸਮਾਰੋਹ ਕਰਵਾਇਆ ਗਿਆ | ਇਸ ਮੌਕੇ ਮੁੱਖ ਮਹਿਮਾਨ ਦੇ ਤੌਰ 'ਤੇ ਗੁਰਬਚਨ ਸਿੰਘ ਚਿੰਤਕ ਸਾਹਿਤਕਾਰ ਕੈਨੇਡਾ ਅਤੇ ਬਲਦੇਵ ...

ਪੂਰੀ ਖ਼ਬਰ »

ਡਰੀਮ ਬਿਲਡਰਜ਼ ਦੀ ਵਿਦਿਆਰਥਣ ਨੇ ਲਏ ਓਵਰਆਲ 6.5 ਬੈਂਡ

ਬਾਘਾ ਪੁਰਾਣਾ, 4 ਦਸੰਬਰ (ਬਲਰਾਜ ਸਿੰਗਲਾ)-ਡਰੀਮ ਬਿਲਡਰਜ਼ ਗਰੁੱਪ ਆਫ਼ ਇੰਸਟੀਚਿਊਟ ਤੇ ਇਮੀਗ੍ਰੇਸ਼ਨ ਸੰਸਥਾ ਬਾਘਾ ਪੁਰਾਣਾ ਦੇ ਐਮ.ਡੀ. ਨਵਜੋਤ ਸਿੰਘ ਬਰਾੜ ਨੇ ਦੱਸਿਆ ਕਿ ਇਸ ਸੰਸਥਾ ਦੀ ਵਿਦਿਆਰਥਣ ਗੁਰਵਿੰਦਰ ਕੌਰ ਪੁੱਤਰੀ ਬਚਨ ਸਿੰਘ ਵਾਸੀ ਮਾਣੂੰਕੇ ਗਿੱਲ ਨੇ ...

ਪੂਰੀ ਖ਼ਬਰ »

ਕੈਰੀਅਰ ਜ਼ੋਨ ਦੇ ਵਿਦਿਆਰਥੀ ਨੇ ਹਾਸਲ ਕੀਤੇ ਓਵਰਆਲ 6.5 ਬੈਂਡ

ਮੋਗਾ, 4 ਦਸੰਬਰ (ਸੁਰਿੰਦਰਪਾਲ ਸਿੰਘ)-ਕੈਰੀਅਰ ਜ਼ੋਨ ਮੋਗਾ ਦੀ ਬਹੁਤ ਹੀ ਪ੍ਰਸਿੱਧ ਤੇ ਪੁਰਾਣੀ ਸੰਸਥਾ ਹੈ ਜੋ ਵਿਦਿਆਰਥੀਆਂ ਨੂੰ ਆਇਲਟਸ ਦੀ ਤਿਆਰੀ ਕਰਵਾਉਣ ਵਾਸਤੇ ਜਾਣੀ ਜਾਂਦੀ ਹੈ¢ ਅਨੇਕਾਂ ਵਿਦਿਆਰਥੀ ਇਸ ਸੰਸਥਾ ਤੋਂ ਵਧੀਆ ਬੈਂਡ ਪ੍ਰਾਪਤ ਕਰ ਕੇ ਆਪਣੇ ...

ਪੂਰੀ ਖ਼ਬਰ »

ਸ਼ਹੀਦ ਦਫ਼ੇਦਾਰ ਕਰਨੈਲ ਸਿੰਘ ਬਰਾੜ ਦੇ ਪਰਿਵਾਰ ਵਲੋਂ ਸਕੂਲ ਨੂੰ ਕੰਪਿਊਟਰ ਭੇਟ

ਨੱਥੂਵਾਲਾ ਗਰਬੀ, 4 ਦਸੰਬਰ (ਸਾਧੂ ਰਾਮ ਲੰਗੇਆਣਾ)-ਪੰਜਾਬ ਸਰਕਾਰ ਸਿੱਖਿਆ ਵਿਭਾਗ ਵਲੋਂ ਸਕੂਲ ਸਿੱਖਿਆ ਦੇ ਸੁਧਾਰ ਲਈ ਚਲਾਈ ਜਾ ਰਹੀ 'ਸੈਲਫ ਮੇਡ ਸਮਾਰਟ ਸਕੂਲ' ਮੁਹਿੰਮ ਜ਼ਿਲ੍ਹੇ ਭਰ ਵਿਚ ਡੀ.ਈ.ਓ. (ਸੈ.) ਜਸਪਾਲ ਸਿੰਘ ਔਲਖ, ਡਿਪਟੀ ਡੀ.ਈ.ਓ. ਪ੍ਰਗਟ ਸਿੰਘ ਬਰਾੜ ਅਤੇ ...

ਪੂਰੀ ਖ਼ਬਰ »

ਦਵਿੰਦਰਪਾਲ ਸਿੰਘ ਵਲੋਂ ਜੇਲ੍ਹ ਦਾ ਦੌਰਾ

ਮੋਗਾ, 4 ਦਸੰਬਰ (ਸੁਰਿੰਦਰਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਨਾਮਜ਼ਦ ਜੇਲ੍ਹ ਨਿਰੀਖਣ ਮੈਂਬਰ ਦਵਿੰਦਰਪਾਲ ਸਿੰਘ ਚੇਅਰਮੈਨ ਕੈਂਬਰਿਜ ਇੰਟਰਨੈਸ਼ਨਲ ਸਕੂਲ ਮੋਗਾ ਨੇ ਅੱਜ ਸਬ ਜੇਲ੍ਹ ਮੋਗਾ ਦਾ ਦੌਰਾ ਕੀਤਾ | ਉਨ੍ਹਾਂ ਨਾਲ ਜੇਲ੍ਹ ਦੇ ਡਾਕਟਰ ਜੀ.ਐਸ. ਸੋਢੀ ਤੇ ਜੇਲ੍ਹ ...

ਪੂਰੀ ਖ਼ਬਰ »

ਸਫ਼ਾਈ ਸੇਵਕ ਯੂਨੀਅਨ ਵਲੋਂ ਨਗਰ ਕੌ ਾਸਲ ਦਫ਼ਤਰ ਅੱਗੇ ਧਰਨਾ ਲਾ ਕੇ ਜ਼ੋਰਦਾਰ ਨਾਅਰੇਬਾਜ਼ੀ

ਬਾਘਾ ਪੁਰਾਣਾ, 4 ਦਸੰਬਰ (ਬਲਰਾਜ ਸਿੰਗਲਾ)-ਨਗਰ ਕੌਾਸਲ ਬਾਘਾ ਪੁਰਾਣਾ ਦੀ ਸਫ਼ਾਈ ਸੇਵਕ ਯੂਨੀਅਨ ਵਲੋਂ ਸਫ਼ਾਈ ਸੇਵਕਾਂ ਦੀਆਂ ਮੰਗਾਂ ਸਬੰਧੀ ਸਥਾਨਕ ਨਗਰ ਕੌਾਸਲ ਦੇ ਦਫ਼ਤਰ ਅੱਗੇ ਧਰਨਾ ਲਾਇਆ ਗਿਆ ਤੇ ਸਰਕਾਰ ਿਖ਼ਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ...

ਪੂਰੀ ਖ਼ਬਰ »

ਖੱਬੇ ਪੱਖੀ ਪਾਰਟੀਆਂ ਦੇ ਸਾਂਝੇ ਮੰਚ ਵਲੋਂ 8 ਜਨਵਰੀ ਦੀ ਦੇਸ਼ ਵਿਆਪੀ ਹੜਤਾਲ ਦੀ ਹਮਾਇਤ ਦਾ ਐਲਾਨ

ਮੋਗਾ, 4 ਦਸੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਪੰਜਾਬ ਦੀਆਂ ਖੱਬੇ ਪੱਖੀ ਪਾਰਟੀਆਂ ਦੀ ਸਾਂਝੀ ਮੀਟਿੰਗ ਪਿਰਥੀਪਾਲ ਸਿੰਘ ਮਾੜੀਮੇਘਾ ਦੀ ਪ੍ਰਧਾਨਗੀ ਹੇਠ ਸ਼ਹੀਦ ਨਛੱਤਰ ਭਵਨ ਮੋਗਾ ਵਿਖੇ ਹੋਈ | ਮੀਟਿੰਗ ਵਿਚ ਆਰ.ਐਮ.ਪੀ.ਆਈ. ਵਲੋਂ ਮੰਗਤ ਰਾਮ ਪਾਸਲਾ ਤੇ ਪ੍ਰਗਟ ...

ਪੂਰੀ ਖ਼ਬਰ »

ਲੋਕ ਨਿਰਮਾਣ ਵਿਭਾਗ ਦੇ ਐਸ.ਡੀ.ਓ. ਨੇ ਲਗਾਏ ਆਪਣੇ ਮਹਿਕਮੇ ਦੇ ਐਕਸੀਅਨ 'ਤੇ ਗੰਭੀਰ ਦੋਸ਼

ਅਜੀਤਵਾਲ, 4 ਦਸੰਬਰ (ਸ਼ਮਸ਼ੇਰ ਸਿੰਘ ਗਾਲਿਬ)-ਤਿੰਨ ਦਹਾਕਿਆਂ ਤੋਂ ਪੰਜਾਬ ਦੇ ਵੱਖ-ਵੱਖ ਮਹਿਕਮਿਆਂ ਵਿਚ ਅਧਿਕਾਰੀਆਂ ਦੇ ਤੰਗ-ਪ੍ਰੇਸ਼ਾਨ ਕਰਨ ਦੇ ਮਾਮਲੇ ਵੱਧ ਰਹੇ ਹਨ, ਹੁਣ ਪਿਛਲੇ ਤਿੰਨ ਚਾਰ ਦਿਨਾਂ ਤੋਂ ਲੋਕ ਨਿਰਮਾਣ ਵਿਭਾਗ ਮੋਗਾ ਦਾ ਵੀ ਮਾਮਲਾ ਭਖਿਆ ਹੋਇਆ ਹੈ | ...

ਪੂਰੀ ਖ਼ਬਰ »

ਬਿਜਲੀ ਕਾਮਿਆਂ ਨੇ ਰੋਸ ਰੈਲੀ ਕਰਨ ਉਪਰੰਤ ਲਗਾਇਆ ਧਰਨਾ

ਬੱਧਨੀ ਕਲਾਂ, 4 ਦਸੰਬਰ (ਸੰਜੀਵ ਕੋਛੜ)-ਸਬ-ਡਵੀਜ਼ਨ ਦਫ਼ਤਰ ਬੱਧਨੀ ਕਲਾਂ ਵਿਖੇ ਤੀਸਰੇ ਦਿਨ ਪੱਕੇ ਅਤੇ ਰਿਟਾਇਰ ਹੋਏ ਬਿਜਲੀ ਕਾਮਿਆਂ ਵਲੋਂ ਰੋਸ ਭਰਪੂਰ ਰੈਲੀ ਕਰਨ ਉਪਰੰਤ ਦਫ਼ਤਰ ਦੇ ਗੇਟ ਅੱਗੇ ਧਰਨਾ ਲਗਾ ਕੇ ਸੂਬਾ ਸਰਕਾਰ ਅਤੇ ਪਾਵਰਕਾਮ ਮੈਨੇਜਮੈਂਟ ਿਖ਼ਲਾਫ਼ ...

ਪੂਰੀ ਖ਼ਬਰ »

ਤਨਖ਼ਾਹਾਂ ਨਾ ਮਿਲਣ 'ਤੇ ਬਿਜਲੀ ਮੁਲਾਜ਼ਮਾਂ ਵਲੋਂ ਗੇਟ ਰੈਲੀ

ਕੋਟ ਈਸੇ ਖਾਂ, 4 ਦਸੰਬਰ (ਨਿਰਮਲ ਸਿੰਘ ਕਾਲੜਾ)-ਜੁਆਇੰਟ ਫੋਰਮ ਪੰਜਾਬ ਦੇ ਸੱਦੇ ਮੁਤਾਬਿਕ ਸਬ ਡਵੀਜ਼ਨ ਕੋਟ ਈਸੇ ਖਾਂ ਦੇ ਟੀ.ਐਸ.ਯੂ. ਦੇ ਸਮੂਹ ਕਰਮਚਾਰੀਆਂ ਵਲੋਂ ਸਬ ਡਵੀਜ਼ਨ ਦੇ ਪ੍ਰਧਾਨ ਕੇਸਰ ਸਿੰਘ ਦੀ ਪ੍ਰਧਾਨਗੀ ਹੇਠ ਵਿਸ਼ਾਲ ਗੇਟ ਰੈਲੀ ਕੀਤੀ ਗਈ | ਰੈਲੀ ਵਿਚ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX