ਤਾਜਾ ਖ਼ਬਰਾਂ


ਨਿਰਭਿਆ ਮਾਮਲਾ: ਦੋਸ਼ੀ ਪਵਨ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਅੱਜ ਹੋਵੇਗੀ ਸੁਣਵਾਈ
. . .  17 minutes ago
ਨਵੀਂ ਦਿੱਲੀ, 20 ਜਨਵਰੀ- ਨਿਰਭਿਆ ਮਾਮਲੇ 'ਚ ਦੋਸ਼ੀ ਪਵਨ ਕੁਮਾਰ ਗੁਪਤਾ ਦੀ ਪਟੀਸ਼ਨ 'ਤੇ ਅੱਜ ਸੁਪਰੀਮ ਕੋਰਟ 'ਚ ਸੁਣਵਾਈ ...
ਅੱਜ ਦਾ ਵਿਚਾਰ
. . .  33 minutes ago
ਸੰਘਣੀ ਧੁੰਦ ਕਾਰਨ ਬਰਮਿੰਘਮ-ਅੰਮ੍ਰਿਤਸਰ ਉਡਾਣ ਨੂੰ ਮੋੜਿਆ ਦਿੱਲੀ ਵੱਲ
. . .  1 day ago
ਰਾਜਾਸਾਂਸੀ, 19 ਜਨਵਰੀ (ਹੇਰ/ਹਰਦੀਪ ਸਿੰਘ ਖੀਵਾ) - ਮੌਸਮ ਖ਼ਰਾਬ ਹੋਣ ਅਤੇ ਸੰਘਣੀ ਧੁੰਦ ਪੈਣ ਕਾਰਨ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਦਿੱਲੀ ਤੋਂ ਪੁੱਜਣ ਵਾਲੀ ਇੱਕ ਉਡਾਣ ਰੱਦ ਹੋ ਗਈ ਜਦੋਂ ਕਿ ਬਰਮਿੰਘਮ ਤੋਂ ਅੰਮ੍ਰਿਤਸਰ...
ਫੈਸਲਾਕੁੰਨ ਵਨਡੇ 'ਚ ਭਾਰਤ ਦੀ ਆਸਟ੍ਰੇਲੀਆ ਉੱਪਰ 7 ਵਿਕਟਾਂ ਨਾਲ ਸ਼ਾਨਦਾਰ ਜਿੱਤ
. . .  1 day ago
ਭਾਰਤ ਆਸਟ੍ਰੇਲੀਆ ਫੈਸਲਾਕੁੰਨ ਵਨਡੇ : ਕਪਤਾਨ ਵਿਰਾਟ ਕੋਹਲੀ ਸੈਂਕੜੇ ਤੋਂ ਖੁੰਝੇ, 89 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਭਾਰਤ 34 ਓਵਰਾਂ ਮਗਰੋਂ 188 ਦੌੜਾਂ 'ਤੇ, ਜਿੱਤਣ ਲਈ ਚਾਹੀਦੀਆਂ ਹਨ 99 ਦੌੜਾਂ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਭਾਰਤ 31 ਓਵਰਾਂ ਮਗਰੋਂ 161/1 'ਤੇ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਭਾਰਤ ਨੂੰ 120 ਗੇਂਦਾਂ ਵਿਚ ਜਿੱਤਣ ਲਈ ਚਾਹੀਦੀਆਂ ਹਨ 131 ਦੌੜਾਂ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਰੋਹਿਤ ਸ਼ਰਮਾ ਨੇ 110 ਗੇਂਦਾਂ 'ਤੇ ਠੋਕਿਆ ਸੈਂਕੜਾ, ਸਕੋਰ 154/1
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਭਾਰਤ ਦੀਆਂ ਇਕ ਵਿਕਟ ਦੇ ਨੁਕਸਾਨ 'ਤੇ 150 ਦੌੜਾਂ ਪੂਰੀਆਂ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਵਿਰਾਟ ਕੋਹਲੀ ਨੇ ਕਪਤਾਨ ਵਜੋਂ 5 ਹਜ਼ਾਰ ਦੌੜਾਂ ਕੀਤੀਆਂ ਪੂਰੀਆਂ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਭਾਰਤ ਨੇ 20.3 ਓਵਰਾਂ 'ਚ 100 ਦੌੜਾਂ ਕੀਤੀਆਂ ਪੂਰੀਆਂ
. . .  1 day ago
ਹਵਲਦਾਰ ਬਲਜਿੰਦਰ ਸਿੰਘ ਦਾ ਕੀਤਾ ਗਿਆ ਅੰਤਿਮ ਸਸਕਾਰ
. . .  1 day ago
ਚੌਲਾਂਗ, 19 ਜਨਵਰੀ (ਸੁਖਦੇਵ ਸਿੰਘ) - ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਜਹੂਰਾ ਦੇ ਹਵਲਦਾਰ ਬਲਜਿੰਦਰ ਸਿੰਘ ਲੇਹ ਲਦਾਖ ਵਿਖੇ ਸ਼ਹੀਦ ਹੋ ਗਏ। ਅੱਜ ਉਨ੍ਹਾਂ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕਰ ਦਿੱਤਾ ਗਿਆ...
ਭਾਰਤ ਆਸਟ੍ਰੇਲੀਆ ਮੈਚ : ਰੋਹਿਤ ਸ਼ਰਮਾ ਨੇ ਬਣਾਇਆ ਅਰਧ ਸੈਂਕੜਾ
. . .  1 day ago
ਭਾਰਤ ਆਸਟ੍ਰੇਲੀਆ ਮੈਚ : ਕੇ.ਐਲ. ਰਾਹੁਲ 19 ਦੌੜਾਂ ਬਣਾ ਕੇ ਆਊਟ, ਭਾਰਤ 69/1 'ਤੇ
. . .  1 day ago
ਭਾਰਤ ਆਸਟ੍ਰੇਲੀਆ ਫੈਸਲਾਕੁੰਨ ਵਨਡੇ : ਭਾਰਤ 5 ਓਵਰਾਂ ਮਗਰੋਂ 61/0 'ਤੇ
. . .  1 day ago
ਸਬਜ਼ੀ ਵੇਚਣ ਵਾਲੇ ਦਾ ਨਿਕਲਿਆ ਲੋਹੜੀ ਬੰਪਰ
. . .  1 day ago
ਭਾਰਤ ਆਸਟ੍ਰੇਲੀਆ ਫੈਸਲਾਕੁੰਨ ਵਨਡੇ : ਭਾਰਤ 5 ਓਵਰਾਂ ਮਗਰੋਂ 38/0 'ਤੇ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਵਨਡੇ : ਆਸਟ੍ਰੇਲੀਆ ਨੇ ਭਾਰਤ ਨੂੰ ਜਿੱਤ ਲਈ ਦਿੱਤਾ 287 ਦੌੜਾਂ ਦਾ ਟੀਚਾ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਵਨਡੇ : ਆਸਟ੍ਰੇਲੀਆ ਦਾ ਨੌਵਾਂ ਖਿਡਾਰੀ ਆਊਟ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਵਨਡੇ : ਮੁਹੰਮਦ ਸ਼ੰਮੀ ਨੇ ਇੱਕੋ ਓਵਰ 'ਚ ਆਸਟ੍ਰੇਲੀਆ ਦੇ ਦੋ ਖਿਡਾਰੀ ਕੀਤੇ ਆਊਟ
. . .  1 day ago
...ਤੇ ਹੁਣ ਮੁਕਤਸਰ ਸਾਹਿਬ 'ਚ ਫੜਿਆ ਗਿਆ ਕਿਸੇ ਹੋਰ ਉਮੀਦਵਾਰ ਦੀ ਥਾਂ ਟੈੱਟ ਦਾ ਪੇਪਰ ਦੇ ਰਿਹਾ ਵਿਅਕਤੀ
. . .  1 day ago
ਕਸ਼ਮੀਰ 'ਚ ਇੰਟਰਨੈੱਟ ਨੂੰ ਲੈ ਕੇ ਦਿੱਤੇ ਬਿਆਨ 'ਤੇ ਨੀਤੀ ਆਯੋਗ ਦੇ ਮੈਂਬਰ ਸਾਰਸਵਤ ਨੇ ਦਿੱਤੀ ਸਫ਼ਾਈ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਵਨਡੇ : ਭਾਰਤ ਨੂੰ ਮਿਲੀ 6ਵੀਂ ਸਫਲਤਾ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਵਨਡੇ : ਆਸਟ੍ਰੇਲੀਆ ਦੇ ਸਟੀਵ ਸਮਿਥ ਦੀਆਂ 100 ਦੌੜਾਂ ਪੂਰੀਆਂ
. . .  1 day ago
ਨਾਗਰਿਕਤਾ ਕਾਨੂੰਨ ਅਤੇ ਐੱਨ. ਆਰ. ਸੀ. ਭਾਰਤ ਦਾ ਅੰਦਰੂਨੀ ਮਾਮਲਾ ਪਰ ਇਸ ਦੀ ਲੋੜ ਨਹੀਂ ਸੀ- ਸ਼ੇਖ਼ ਹਸੀਨਾ
. . .  1 day ago
ਇੰਟਰ ਹੋਸਟਲ ਮੈਨੇਜਮੈਂਟ ਮੈਨੂਅਲ ਰੱਦ ਕਰਵਾਉਣ ਲਈ ਕੇਸ ਦਾਇਰ ਕਰਵਾਏਗਾ ਜੇ.ਐਨ.ਯੂ ਵਿਦਿਆਰਥੀ ਸੰਘ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਵਨਡੇ : ਆਸਟ੍ਰੇਲੀਆ ਦਾ ਪੰਜਵਾਂ ਖਿਡਾਰੀ (ਕੈਰੀ) 35 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਵਨਡੇ : 40 ਓਵਰਾਂ ਬਾਅਦ ਆਸਟ੍ਰੇਲੀਆ 223/4
. . .  1 day ago
37 ਓਵਰਾਂ 'ਚ ਆਸਟ੍ਰੇਲੀਆ ਦੀਆਂ 200 ਦੌੜਾਂ ਪੂਰੀਆਂ
. . .  1 day ago
ਦਿੱਲੀ 'ਚ ਭਾਜਪਾ ਦਫ਼ਤਰ ਦੇ ਬਾਹਰ ਪਾਰਟੀ ਵਰਕਰਾਂ ਵਲੋਂ ਪ੍ਰਦਰਸ਼ਨ
. . .  1 day ago
ਨਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਕਾਬੂ
. . .  1 day ago
ਗੁਰਦੁਆਰਾ ਪੰਜਾ ਸਾਹਿਬ ਵਿਖੇ ਵਿਸਾਖੀ ਮਨਾਉਣ ਲਈ 3000 ਸ਼ਰਧਾਲੂ ਜਾਣਗੇ ਪਾਕਿ : ਸਿਰਸਾ
. . .  1 day ago
ਦਿੱਲੀ ਵਿਧਾਨ ਸਭਾ ਚੋਣਾਂ : ਆਮ ਆਦਮੀ ਪਾਰਟੀ ਨੇ ਜਾਰੀ ਕੀਤਾ ਮੈਨੀਫੈਸਟੋ
. . .  1 day ago
ਭਾਰਤ-ਆਸਟ੍ਰੇਲੀਆ ਫਾਈਨਲ ਇਕ ਦਿਨਾਂ ਮੈਚ : ਆਸਟ੍ਰੇਲੀਅਨ ਖਿਡਾਰੀ ਫਿੰਚ 19 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ-ਆਸਟ੍ਰੇਲੀਆ ਫਾਈਨਲ ਇਕ ਦਿਨਾਂ ਮੈਚ : ਆਸਟ੍ਰੇਲੀਅਨ ਖਿਡਾਰੀ ਡੇਵਿਡ ਵਾਰਨਰ 38 ਦੌੜਾਂ ਬਣਾ ਕੇ ਆਊਟ
. . .  1 day ago
ਹੌਲਦਾਰ ਬਲਜਿੰਦਰ ਸਿੰਘ ਲੇਹ ਲਦਾਖ਼ 'ਚ ਡਿਊਟੀ ਦੌਰਾਨ ਹੋਇਆ ਸ਼ਹੀਦ
. . .  1 day ago
ਨਸ਼ੇ ਦੀ ਓਵਰ ਡੋਜ਼ ਕਾਰਨ ਨੌਜਵਾਨ ਦੀ ਹੋਈ ਮੌਤ
. . .  1 day ago
ਲੋਕਾਂ ਨੂੰ ਬਿਹਤਰ ਜ਼ਿੰਦਗੀ ਪ੍ਰਦਾਨ ਕਰਨਾ ਹੈ ਨਾਗਰਿਕਤਾ ਸੋਧ ਕਾਨੂੰਨ ਦਾ ਮਕਸਦ: ਵਿਤ ਮੰਤਰੀ
. . .  1 day ago
ਭਾਰਤ ਆਸਟ੍ਰੇਲੀਆ ਫਾਈਨਲ ਇਕ ਦਿਨਾਂ ਮੈਚ : ਆਸਟ੍ਰੇਲੀਆ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  1 day ago
ਦਿੱਲੀ : ਐਨ.ਆਰ.ਸੀ ਅਤੇ ਸੀ.ਏ.ਏ ਦੇ ਖ਼ਿਲਾਫ਼ ਜਾਰੀ ਪ੍ਰਦਰਸ਼ਨ 'ਚ ਸ਼ਾਮਲ ਹੋਏ ਅਦਾਕਾਰ ਸੁਸ਼ਾਂਤ ਸਿੰਘ
. . .  1 day ago
ਮਹਾਰਾਸ਼ਟਰ ਅਤੇ ਕਰਨਾਟਕ ਦੇ ਦਰਮਿਆਨ ਸਰਹੱਦੀ ਵਿਵਾਦ ਨੂੰ ਸੁਲਝਾਏ ਗ੍ਰਹਿ ਮੰਤਰਾਲੇ : ਸੰਜੇ ਰਾਉਤ
. . .  1 day ago
20 ਕਰੋੜ ਦੀ ਹੈਰੋਇਨ ਸਮੇਤ ਦੋ ਨਸ਼ਾ ਤਸਕਰ ਕਾਬੂ
. . .  1 day ago
ਫ਼ਰੀਦਕੋਟ ਵਿਖੇ ਅਧਿਆਪਕ ਯੋਗਤਾ ਟੈੱਸਟ ਦੌਰਾਨ ਕਿਸੇ ਹੋਰ ਦੀ ਜਗ੍ਹਾ ਪ੍ਰੀਖਿਆ ਦੇ ਰਿਹਾ ਇਕ ਵਿਅਕਤੀ ਕਾਬੂ
. . .  1 day ago
ਸੰਘਣੀ ਧੁੰਦ ਨੇ ਰੋਕੀ ਵਾਹਨਾਂ ਦੀ ਰਫ਼ਤਾਰ
. . .  1 day ago
ਪਾਕਿ 'ਚ ਅਗਵਾ ਦੱਸੀ ਜਾ ਰਹੀ ਹਿੰਦੂ ਕੁੜੀ ਨੇ ਸਵੈ ਇੱਛਾ ਨਾਲ ਕੀਤਾ ਧਰਮ ਪਰਿਵਰਤਨ, ਵੀਡੀਓ 'ਚ ਕੀਤਾ ਖ਼ੁਲਾਸਾ
. . .  1 day ago
ਮਹਾਰਾਸ਼ਟਰ : ਸ਼ਬਾਨਾ ਆਜ਼ਮੀ ਦੇ ਡਰਾਈਵਰ ਦੇ ਖ਼ਿਲਾਫ਼ ਦਰਜ ਹੋਇਆ ਮਾਮਲਾ
. . .  1 day ago
ਸੰਘਣੀ ਧੁੰਦ ਕਾਰਨ ਟੋਲ ਪਲਾਜ਼ਾ ਤੇ ਲੱਗਿਆ ਵਾਹਨਾਂ ਦਾ ਜਾਮ, ਪ੍ਰੀਖਿਆਰਥੀ ਪਰੇਸ਼ਾਨ
. . .  1 day ago
ਸੰਘਣੀ ਧੁੰਦ ਕਾਰਣ ਫਿਰੋਜ਼ਪੁਰ-ਫਾਜਿਲਕਾ ਸੜਕ 'ਤੇ ਅਨੇਕਾ ਗੱਡੀਆਂ ਆਪਸ 'ਚ ਟਕਰਾਈਆਂ
. . .  1 day ago
ਅਧਿਆਪਕ ਯੋਗਤਾ ਟੈੱਸਟ ਦੌਰਾਨ ਕਿਸੇ ਦੀ ਜਗ੍ਹਾ ਟੈੱਸਟ ਦੇਣ ਵਾਲੇ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ- ਕ੍ਰਿਸ਼ਨ ਕੁਮਾਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 20 ਮੱਘਰ ਸੰਮਤ 551

ਹਰਿਆਣਾ / ਹਿਮਾਚਲ

ਨਚੀਕੇਤਨ ਪਬਲਿਕ ਸਕੂਲ ਦੀ ਖਿਡਾਰਨ ਭਜਨ ਕੌਰ ਨੇ ਕੌਮੀ ਪੱਧਰ 'ਤੇ ਹਾਸਲ ਕੀਤਾ ਪਹਿਲਾ ਸਥਾਨ

ਏਲਨਾਬਾਦ, 4 ਦਸੰਬਰ (ਜਗਤਾਰ ਸਮਾਲਸਰ)- ਨਚੀਕੇਤਨ ਪਬਲਿਕ ਸਕੂਲ ਦੀ ਵਿਦਿਆਰਥਣ ਭਜਨ ਕੌਰ ਪੁੱਤਰੀ ਭਗਵਾਨ ਸਿੰਘ ਨੇ ਆਂਧਰਾ ਪ੍ਰਦੇਸ਼ ਵਿਚ ਕਰਵਾਏ ਗਏ 65ਵੇਂ ਰਾਸ਼ਟਰੀ ਖੇਡ ਮੁਕਾਬਲਿਆਂ ਦੇ ਮਹਿਲਾ ਅੰਡਰ-17 ਵਰਗ ਵਿਚ ਹਰਿਆਣਾ ਵਲੋਂ ਤੀਰ-ਅੰਦਾਜ਼ੀ ਮੁਕਾਬਲੇ ਵਿਚ ਭਾਗ ਲੈਂਦਿਆਂ ਪਹਿਲਾ ਸਥਾਨ ਹਾਸਲ ਕਰ ਕੇ ਜਿੱਥੇ ਪੂਰੇ ਹਰਿਆਣਾ ਦਾ ਨਾਂਅ ਰੌਸ਼ਨ ਕੀਤਾ ਉੱਥੇ ਹੀ ਸਿਰਸਾ ਜ਼ਿਲੇ੍ਹ ਅਤੇ ਏਲਨਾਬਾਦ ਦਾ ਨਾਂਅ ਵੀ ਚਮਕਾਇਆ | ਸਕੂਲ ਦੇ ਨਿਰਦੇਸ਼ਕ ਰਣਜੀਤ ਸਿੰਘ ਸਿੱਧੂ ਨੇ ਦੱਸਿਆ ਕਿ ਇਨ੍ਹਾਂ ਕੌਮੀ ਖੇਡਾਂ ਵਿਚ ਭਾਰਤ ਦੇ ਸਾਰੇ ਰਾਜਾਂ ਦੇ ਖਿਡਾਰੀਆਂ ਨੇ ਭਾਗ ਲਿਆ | ਭਜਨ ਕੌਰ ਨੇ ਤੀਰ-ਅੰਦਾਜ਼ੀ ਦੇ ਫਾਈਨਲ ਰਾਊਾਡ ਵਿਚ ਮੱਧ ਪ੍ਰਦੇਸ਼ ਨੂੰ 6-0 ਨਾਲ ਹਰਾਕੇ ਸੋਨੇ ਦਾ ਤਗਮਾ ਜਿੱਤਿਆ | ਇਹ ਮਾਣਯੋਗ ਪ੍ਰਾਪਤੀ ਕਰਨ ਤੇ ਅੱਜ ਸਕੂਲ ਵਿਚ ਭਜਨ ਕੌਰ ਦੇ ਸ਼ਾਨਦਾਰ ਸਵਾਗਤ ਲਈ ਇਨਾਮ ਵੰਡ ਸਮਾਰੋਹ ਦਾ ਆਯੋਜਨ ਕੀਤਾ ਗਿਆ | ਇਸ ਸਮਾਰੋਹ ਵਿਚ ਡਾਕਟਰ ਹਰਪ੍ਰੀਤ ਕੌਰ, ਡਾਕਟਰ ਕੰਨੂ ਪਿ੍ਆ ਨੇ ਸ਼ਿਰਕਤ ਕੀਤੀ | ਸਮਾਰੋਹ ਦੌਰਾਨ ਭਜਨ ਕੌਰ ਨੇ ਆਪਣੇ ਅਨੁਭਵ ਸਾਂਝੇ ਕਰਦਿਆਂ ਦੱਸਿਆ ਕਿ ਉਸ ਦਾ ਇਹ ਸਫ਼ਰ ਏਲਨਾਬਾਦ ਦੀਆ ਬਲਾਕ ਪੱਧਰ ਦੀਆ ਖੇਡਾਂ ਤੋਂ ਸ਼ੁਰੂ ਹੋਇਆ | ਉਸ ਨੰੂ ਖੇਡਾਂ ਦੇ ਖੇਤਰ ਵਿਚ ਅੱਗੇ ਵਧਾਉਣ ਲਈ ਨਚੀਕੇਤਨ ਪਬਲਿਕ ਸਕੂਲ ਦੇ ਕੋਚਾਂ ਅਤੇ ਪੂਰੀ ਮੈਨੇਜਮੈਂਟ ਦਾ ਵੱਡਾ ਹੱਥ ਰਿਹਾ ਹੈ | ਇਸੇ ਦੀ ਬਦੌਲਤ ਹੀ ਉਹ ਅੱਜ ਕੌਮੀ ਖੇਡਾਂ ਵਿਚ ਇਹ ਪ੍ਰਾਪਤੀ ਹਾਸਲ ਕਰ ਸਕੀ ਹੈ | ਉਸ ਨੇ ਦੱਸਿਆ ਕਿ ਆਪਣੇ ਪਿਤਾ ਭਗਵਾਨ ਸਿੰਘ ਅਤੇ ਸਿਰਸਾ ਦੇ ਕੋਚ ਆਰ ਐਸ ਨਹਿਰਾ ਕੋਲੋਂ ਸ਼ੁਰੂਆਤੀ ਟਰੇਨਿੰਗ ਲੈਣ ਦੇ ਬਾਅਦ ਹੁਣ ਉਹ ਅੰਤਰਰਾਸ਼ਟਰੀ ਕੋਚ ਮਨਜੀਤ ਸਿੰਘ ਮਲਿਕ ਅਤੇ ਮੈਡਮ ਜੋਤੀ ਕੋਲੋਂ ਪਿੰਡ ਉਮਰਾ (ਹਿਸਾਰ) ਦੀ ਤੀਰ ਅੰਦਾਜ਼ੀ ਅਕੈਡਮੀ ਵਿਚ ਟਰੇਨਿੰਗ ਲੈ ਰਹੀ ਹੈ | ਸਮਾਰੋਹ ਦੌਰਾਨ ਪਿੰ੍ਰਸੀਪਲ ਸੱਤਿਆ ਨਰਾਇਣ ਪਾਰਿਕ, ਡਾਕਟਰ ਹਰਪ੍ਰੀਤ ਕੌਰ, ਡਾਕਟਰ ਕੰਨੂ ਪਿ੍ਆ ਨੇ ਭਜਨ ਕੌਰ, ਉਸ ਦੇ ਮਾਪਿਆਂ ਸਕੂਲ ਪ੍ਰਬੰਧਕ ਕਮੇਟੀ ਨੂੰ ਵਧਾਈ ਦਿੰਦੇ ਹੋਏ ਭਜਨ ਕੌਰ ਨੂੰ ਏਸ਼ੀਅਨ ਗੇਮਸ ਅਤੇ ਉਲੰਪਿਕ ਵਿਚ ਦੇਸ਼ ਦਾ ਨਾਂਅ ਰੌਸ਼ਨ ਕਰਨ ਦਾ ਟੀਚਾ ਦਿੱਤਾ | ਇਸ ਮੌਕੇ ਸਕੂਲ ਦੇ ਚੇਅਰਮੈਨ ਰਾਜਿੰਦਰ ਸਿੰਘ ਸਿੱਧੂ, ਸਕੱਤਰ ਛਬੀਲ ਦਾਸ ਸੁਥਾਰ, ਨਿਰਦੇਸ਼ਕ ਰਣਜੀਤ ਸਿੰਧੂ, ਪ੍ਰਸ਼ਾਸਕ ਅਸ਼ੋਕ ਕੁਮਾਰ, ਪ੍ਰਬੰਧਕ ਕਮੇਟੀ ਦੇ ਮੈਂਬਰ ਪਰਮਿੰਦਰ ਸਿੰਘ ਸਿੱਧੂ, ਕਪਿਲ ਸੁਥਾਰ, ਗੁਰਸੇਵਕ ਸਿੰਘ, ਕੋਚ ਸਰਵਣ ਕੁਮਾਰ, ਬੰਸੀ ਲਾਲ, ਵਿਨੋਦ ਕੁਮਾਰ ਅਤੇ ਆਰਤੀ ਵਰਮਾ ਨੇ ਵੀ ਭਜਨ ਕੌਰ ਨੂੰ ਵਧਾਈ ਦਿੰਦਿਆਂ ਉਸ ਦੇ ਬਿਹਤਰ ਭਵਿੱਖ ਦੀ ਕਾਮਨਾ ਕੀਤੀ |

ਐਪੈਕਸ ਕਾਨਵੈਂਟ ਸਕੂਲ ਵਿਖੇ ਦੰਦਾਾ ਦਾ ਚੈੱਕਅਪ ਕੈਂਪ ਲਗਾਇਆ

ਫ਼ਤਿਆਬਾਦ, 4 ਦਸੰਬਰ (ਹਰਬੰਸ ਸਿੰਘ ਮੰਡੇਰ)- ਸਤੀਸ਼ ਕਲੋਲੀ ਸਥਿਤ ਐਪੈਕਸ ਕਾਨਵੈਂਟ ਸਕੂਲ ਵਿਖੇ ਦੰਦਾਂ ਦਾ ਚੈੱਕਅਪ ਕੈਂਪ ਲਗਾਇਆ ਗਿਆ¢ ਪੰਜਾਬੀ ਸਭਾ ਹਸਪਤਾਲ ਦੇ ਦੰਦਾਂ ਦੇ ਡਾਕਟਰ, ਡਾ. ਕਾਜਲ ਬਤਰਾ ਨੇ ਆਪਣੇ ਸਾਥੀਆਂ ਨਾਲ ਕੈਂਪ ਵਿਚ ਸੇਵਾ ਕੀਤੀ¢ ਇਸ ਮੌਕੇ ...

ਪੂਰੀ ਖ਼ਬਰ »

ਫ਼ਸਲ ਬੀਮਾ ਯੋਜਨਾ ਦੇ ਲਾਭ ਲਈ ਨਿਰਧਾਰਿਤ ਪ੍ਰੀਮੀਅਮ ਰਾਸ਼ੀ ਬੈਂਕ ਖਾਤੇ ਵਿਚ ਰੱਖੀ ਜਾਵੇ-ਮੀਨਾ

ਫ਼ਤਿਆਬਾਦ, 4 ਦਸੰਬਰ (ਹਰਬੰਸ ਸਿੰਘ ਮੰਡੇਰ)- ਪੰਜਾਬ ਨੈਸ਼ਨਲ ਬੈਂਕ ਦੇ ਐਲ.ਡੀ.ਐਮ ਅਨਿਲ ਕੁਮਾਰ ਮੀਨਾ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਫ਼ਸਲ ਬੀਮਾ ਯੋਜਨਾ ਦੇ ਤਹਿਤ ਖਰੀਬ ਅਤੇ ਹਾੜ੍ਹੀ ਦੀਆਂ ਫ਼ਸਲਾਂ ਦਾ ਬੈਂਕ ਦੁਆਰਾ ਬੀਮਾ ਕੀਤਾ ਜਾਂਦਾ ਹੈ ਅਤੇ ਇਸ ਦੇ ਲਈ ਬੀਮਾ ...

ਪੂਰੀ ਖ਼ਬਰ »

ਸੜਕਾਂ 'ਤੇ ਖੜ੍ਹਨ ਵਾਲੀਆਂ ਰੇਹੜੀਆਂ ਫੜ੍ਹੀਆਂ ਲਈ ਨਗਰ ਨਿਗਮ ਨੇ 3 ਜ਼ੋਨ ਨਿਰਧਾਰਤ ਕੀਤੇ

ਯਮੁਨਾਨਗਰ, 4 ਦਸੰਬਰ (ਗੁਰਦਿਆਲ ਸਿੰਘ ਨਿਮਰ)-ਸ਼ਹਿਰ ਅੰਦਰ ਜਾਮ ਦੀ ਸਮੱਸਿਆ ਤੋਂ ਛੁਟਕਾਰਾ ਦਿਵਾਉਣ ਲਈ ਜਿਥੇ ਨਗਰ ਨਿਗਮ ਸੜਕਾਂ ਤੋਂ ਨਾਜਾਇਜ਼ ਕਬਜ਼ੇ ਹਟਾ ਰਹੀ ਹੈ, ਉਥੇ ਹੀ ਹੁਣ ਸੜਕਾਂ 'ਤੇ ਲੱਗਣ ਵਾਲੀਆਂ ਰੇਹੜੀਆਂ-ਫੜ੍ਹੀਆਂ ਨੂੰ ਵੀ ਇਥੋਂ ਤਬਦੀਲ ਕਰਨ ਦੀਆਂ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ਼ ਬਹਾਦਰ ਸੀ. ਸੈਕੰਡਰੀ ਪਬਲਿਕ ਸਕੂਲ ਬਹਿਰ ਸਾਹਿਬ ਵਿਖੇ ਖੇਡ ਮੁਕਾਬਲੇ ਕਰਵਾਏ

ਗੂਹਲਾ ਚੀਕਾ, 4 ਦਸੰਬਰ (ਓ.ਪੀ. ਸੈਣੀ)-ਸ੍ਰੀ ਗੁਰੂ ਤੇਗ਼ ਬਹਾਦਰ ਸੀ. ਸੈਕੰਡਰੀ ਪਬਲਿਕ ਸਕੂਲ ਬਹਿਰ ਸਾਹਿਬ ਵਿਖੇ ਸਰਦ ਰਿਤੂ (ਰੁੱਤ) ਖੇਡ ਮੁਕਾਬਲੇ ਕਰਵਾਏ ਗਏ | ਸਕੂਲ ਦੇ ਬੱਚਿਆਂ ਨੂੰ ਚਾਰ ਹਾਊਸਾਂ 'ਚ ਵੰਡਿਆ ਗਿਆ | ਮੁਕਾਬਲਿਆਂ 'ਚ ਰਿਲੇ ਰੇਸ, ਸ਼ਾਟਪੁੱਟ, ਲੰਬੀ ਛਾਲ, ...

ਪੂਰੀ ਖ਼ਬਰ »

ਪ੍ਰਵਾਸੀ ਮਜ਼ਦੂਰ ਦੀ ਮੌਤ

ਏਲਨਾਬਾਦ,4 ਦਸੰਬਰ ( ਜਗਤਾਰ ਸਮਾਲਸਰ ) ਇੱਥੋਂ ਦੀ ਅਨਾਜ ਮੰਡੀ ਵਿਚ ਸ਼ੈੱਡ ਦੇ ਹੇਠਾਂ ਰਹਿਣ ਵਾਲੇ ਇੱਕ ਪ੍ਰਵਾਸੀ ਮਜ਼ਦੂਰ ਦੀ ਪਿਛਲੀ ਰਾਤ ਮੌਤ ਹੋ ਗਈ | ਇਸ ਦੌਰਾਨ ਇਕੱਠੇ ਹੋਏ ਮਜ਼ਦੂਰਾਂ ਨੇ ਦੱਸਿਆ ਕਿ ਮਿ੍ਤਕ ਸੁਧੀਰ ਕੁਮਾਰ ਉਰਫ਼ ਕਾਲੂ (45 ) ਵਾਸੀ ਹਿੰਮਤਪੁਰਾ ( ...

ਪੂਰੀ ਖ਼ਬਰ »

ਮਾਸੂਮ ਨੇ ਮੋਬਾਈਲ ਫ਼ੋਨ ਵਾਪਸ ਕਰ ਕੇ ਵਿਖਾਈ ਈਮਾਨਦਾਰੀ

ਏਲਨਾਬਾਦ, 4 ਦਸੰਬਰ (ਜਗਤਾਰ ਸਮਾਲਸਰ)- ਚੌਥੀ ਜਮਾਤ ਦੇ ਵਿਦਿਆਰਥੀ ਮੁਕੇਸ਼ ਸੋਨੀ ਨੇ ਰਸਤੇ ਵਿਚ ਮਿਲੇ ਮੋਬਾਈਲ ਫ਼ੋਨ ਨੂੰ ਉਸ ਦੇ ਮਾਲਕ ਤੱਕ ਪਹੁੰਚਾ ਕੇ ਇਮਾਨਦਾਰੀ ਦੀ ਮਿਸਾਲ ਪੇਸ਼ ਕੀਤੀ ਹੈ | ਮੰਗਲਵਾਰ ਸ਼ਾਮ ਤਕਰੀਬਨ 6 ਵਜੇ ਏਲਨਾਬਾਦ ਦੇ ਵਾਰਡ ਨੰਬਰ 8 ਵਾਸੀ ...

ਪੂਰੀ ਖ਼ਬਰ »

ਨੌਜਵਾਨ ਕੋਲੋਂ ਹੈਰੋਇਨ ਬਰਾਮਦ

ਏਲਨਾਬਾਦ, 4 ਦਸੰਬਰ (ਜਗਤਾਰ ਸਮਾਲਸਰ)- ਨਾਥੂਸਰੀ ਚੌਪਟਾ ਥਾਣਾ ਪੁਲਿਸ ਨੇ ਗਸ਼ਤ 'ਚ ਚੈਕਿੰਗ ਦੌਰਾਨ ਪਿੰਡ ਚਾਹਰਵਾਲਾ ਖੇਤਰ ਵਿਚੋਂ ਇਕ ਨੌਜਵਾਨ ਨੂੰ 5 ਗਰਾਮ 50 ਮਿਲੀਗਰਾਮ ਹੈਰੋਇਨ ਸਹਿਤ ਕਾਬੂ ਕੀਤਾ ਹੈ | ਫੜੇ ਗਏ ਨੌਜਵਾਨ ਦੀ ਪਹਿਚਾਣ ਰਣਧੀਰ ਪੁੱਤਰ ਕੁਲਦੀਪ ਸਿੰਘ ...

ਪੂਰੀ ਖ਼ਬਰ »

ਲੋਕ ਪੰਚਾਇਤ ਵਲੋਂ ਪੰਜਾਬੀ 'ਚ ਸਹੁੰ ਚੁੱਕਣ ਵਾਲੇ ਵਿਧਾਇਕ ਸ਼ੀਸ਼ਪਾਲ ਕੇਹਰਵਾਲਾ ਦਾ ਸਨਮਾਨ

ਏਲਨਾਬਾਦ, ਸਿਰਸਾ 4 ਦਸੰਬਰ (ਜਗਤਾਰ ਸਮਾਲਸਰ, ਭੁਪਿੰਦਰ ਪੰਨੀਵਾਲੀਆ)- ਅੱਜ ਲੋਕ ਪੰਚਾਇਤ ਅਤੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਜ਼ਿਲ੍ਹਾ ਸਿਰਸਾ ਦੀ ਇਕ ਬੈਠਕ ਬਲੀ ਸਿੰਘ ਗੁਰਾਇਆ, ਮਾਲਕ ਸਿੰਘ ਕੰਗ ਅਤੇ ਜਥੇਦਾਰ ਗੁਰਬਖ਼ਸ਼ ਸਿੰਘ ਦੀ ਪ੍ਰਧਾਨਗੀ ਵਿਚ ...

ਪੂਰੀ ਖ਼ਬਰ »

ਕਰਨਾਲ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਵਾਲੇ ਪ੍ਰਮੋਦ ਸ਼ਰਮਾ ਕਾਂਗਰਸ 'ਚ ਸ਼ਾਮਿਲ

ਕਰਨਾਲ, 4 ਦਸੰਬਰ (ਗੁਰਮੀਤ ਸਿੰਘ ਸੱਗੂ)-ਪਿਛਲੀਆਂ ਲੋਕ ਸਭਾ ਚੋਣਾਂ ਦੌਰਾਨ ਕਰਨਾਲ ਲੋਕ ਸਭਾ ਹਲਕੇ ਤੋਂ ਚੋਣ ਲੜਨ ਵਾਲੇ ਪੰਡਿਤ ਪ੍ਰਮੋਦ ਸ਼ਰਮਾ ਸਾਥੀਆਂ ਸਮੇਤ ਕਾਂਗਰਸ 'ਚ ਸ਼ਾਮਿਲ ਹੋ ਗਏ | ਚੰਡੀਗੜ੍ਹ ਵਿਖੇ ਹਰਿਆਣਾ ਪ੍ਰਦੇਸ਼ ਕਾਂਗਰਸ ਪ੍ਰਧਾਨ ਕੁਮਾਰੀ ਸ਼ੈਲਜਾ ...

ਪੂਰੀ ਖ਼ਬਰ »

ਹੁਣ 31 ਦਸੰਬਰ ਫ਼ਸਲਾਂ ਦੀ ਆਨਲਾਈਨ ਰਜਿਸਟ੍ਰੇਸ਼ਨ ਕਰਨ ਦੀ ਆਖ਼ਰੀ ਤਰੀਕ

ਜਗਾਧਰੀ, 4 ਦਸੰਬਰ (ਜਗਜੀਤ ਸਿੰਘ)-ਡਿਪਟੀ ਕਮਿਸ਼ਨਰ ਮੁਕੁਲ ਕੁਮਾਰ ਨੇ ਆਪਣੇ ਦਫ਼ਤਰ ਵਿਖੇ 'ਮੇਰੀ ਫ਼ਸਲ-ਮੇਰਾ ਵੇਰਵਾ' ਸਕੀਮ ਤਹਿਤ ਸੱਦੀ ਗਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਹਰਿਆਣਾ ਸਰਕਾਰ ਵਲੋਂ ਇਸ ਯੋਜਨਾ ਸਬੰਧੀ ਬਣਾਇਆ ਗਿਆ ਪੋਰਟਲ ਨਿਰਧਾਰਤ ...

ਪੂਰੀ ਖ਼ਬਰ »

ਰਾਤ ਸਮੇਂ ਔਰਤਾਂ ਦੀ ਸੁਰੱਖਿਆ ਨੂੰ ਲੈ ਕੇ ਪੁਲਿਸ ਚੌਕਸ

ਕਰਨਾਲ, 4 ਦਸੰਬਰ (ਗੁਰਮੀਤ ਸਿੰਘ ਸੱਗੂ)-ਰਾਤ ਸਮੇਂ ਘਰ ਤੋਂ ਬਾਹਰ ਕਿਸੇ ਕੰਮ ਲਈ ਜਾਣ ਵਾਲੀਆਂ ਔਰਤਾਂ ਲਈ ਖ਼ੁਸ਼ੀ ਦੀ ਖ਼ਬਰ ਹੈ | ਜੇਕਰ ਕਿਸੇ ਔਰਤ ਨੂੰ ਰਾਤ ਸਮੇਂ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਆਉਂਦੀ ਹੈ ਤਾਂ ਉਹ ਤੁਰੰਤ ਮਹਿਲਾ ਹੈਲਪ ਲਾਈਨ ਨੰਬਰ 1091 'ਤੇ ਫੋਨ ...

ਪੂਰੀ ਖ਼ਬਰ »

ਮੰਡੋਲੀ ਦੀ ਲੜਕੀ ਰੇਸ਼ਮਾ ਨੇ ਗੀਤਾ ਸਲੋਕ ਉਚਾਰਣ ਮੁਕਾਬਲੇ 'ਚ ਤੀਸਰਾ ਸਥਾਨ ਹਾਸਲ ਕੀਤਾ

ਜਗਾਧਰੀ, 4 ਦਸੰਬਰ (ਜਗਜੀਤ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਮੰਡੌਲੀ ਦੀ ਅੱਠਵੀਂ ਜਮਾਤ ਦੀ ਵਿਦਿਆਰਥਣ ਰੇਸ਼ਮਾ ਨੇ ਗੀਤਾ ਮਹਾਂਉਤਸਵ ਦੇ ਸ਼ੁਭ ਸਮਾਰੋਹ ਮੌਕੇ ਕਰਵਾਏ ਗਏ ਜ਼ੋਨ ਪੱਧਰੀ ਗੀਤਾ ਸਲੋਕ ਉਚਾਰਣ ਮੁਕਾਬਲੇ ਵਿਚ ਤੀਸਰਾ ਸਥਾਨ ਪ੍ਰਾਪਤ ਕੀਤਾ ...

ਪੂਰੀ ਖ਼ਬਰ »

ਮਰਨ ਲਈ ਮਜਬੂਰ ਕਰਨ ਵਾਲੇ ਦੋਸ਼ੀ ਨੂੰ ਗਿ੍ਫ਼ਤਾਰ ਕਰਨ ਦੀ ਮੰਗ

ਰੂਪਨਗਰ, 4 ਦਸੰਬਰ (ਹੁੰਦਲ)-ਪਿੰਡ ਲੋਦੀਮਾਜਰਾ ਦੇ ਇਕ ਵਿਅਕਤੀ ਨੇ ਜ਼ਹਿਰੀਲੀ ਵਸਤੂ ਨਿਗਲ ਲਈ ਅਤੇ ਉਸ ਦੀ ਇਲਾਜ ਦੌਰਾਨ ਪੀ.ਜੀ.ਆਈ. ਚੰਡੀਗੜ੍ਹ ਲੈ ਕੇ ਜਾਂਦੇ ਹੋਏ ਰਸਤੇ ਵਿਚ ਮੌਤ ਹੋ ਗਈ¢ ਥਾਣਾ ਸਦਰ ਪੁਲਿਸ ਨੇ ਮਿ੍ਤਕ ਹਿੰਮਤ ਸਿੰਘ ਪੁੱਤਰ ਭਾਗ ਸਿੰਘ ਨਿਵਾਸੀ ...

ਪੂਰੀ ਖ਼ਬਰ »

ਤਨਖ਼ਾਹ ਨਾ ਮਿਲਣ 'ਤੇ ਬਿਜਲੀ ਕਾਮਿਆਂ ਵਲੋਂ ਰੋਸ ਪ੍ਰਦਰਸ਼ਨ

ਰੂਪਨਗਰ, 4 ਦਸੰਬਰ (ਗੁਰਪ੍ਰੀਤ ਸਿੰਘ ਹੁੰਦਲ)-ਬਿਜਲੀ ਏਕਤਾ ਮੰਚ ਪਾਵਰਕਾਮ, ਟਰਾਂਸਕੋ ਦੀ ਮੈਨੇਜਮੈਂਟ ਵਲੋਂ ਬਿਜਲੀ ਕਾਮਿਆਂ ਦੀ ਤਨਖ਼ਾਹ ਸਮੇਂ ਸਿਰ ਜਾਰੀ ਨਾ ਕਰਨ ਸਬੰਧੀ ਮੰਡਲ ਦਫ਼ਤਰ ਰੋਪੜ ਦੇ ਗੇਟ ਅੱਗੇ ਦੂਜੇ ਦਿਨ ਰੋਸ ਰੈਲੀ ਕੀਤੀ | ਜਿਸ ਵਿਚ ਸੁਖਰਾਮਪੁਰ ਉਪ ...

ਪੂਰੀ ਖ਼ਬਰ »

ਬਿਜਲੀ ਵਿਭਾਗ ਦੀਆਂ ਚਾਰ ਮੁਲਾਜ਼ਮ ਜਥੇਬੰਦੀਆਂ ਵਲੋਂ ਸਾਂਝੇ ਰੂਪ 'ਚ ਆਪਣੀਆਂ ਮੰਗਾਂ ਤਹਿਤ ਰੋਸ ਧਰਨਾ

ਸ੍ਰੀ ਅਨੰਦਪੁਰ ਸਾਹਿਬ, 4 ਦਸੰਬਰ (ਕਰਨੈਲ ਸਿੰਘ, ਨਿੱਕੂਵਾਲ)-ਪੰਜਾਬ ਰਾਜ ਪਾਵਰਕਾਮ ਮੰਡਲ ਸ੍ਰੀ ਅਨੰਦਪੁਰ ਸਾਹਿਬ ਵਿਖੇ ਚਾਰ ਜਥੇਬੰਦੀਆਂ ਦੇ ਆਧਾਰਿਤ ਸਾਂਝਾ ਸੰਘਰਸ਼ ਕਮੇਟੀ ਵਲੋਂ ਮੰਡਲ ਪੱਧਰੀ ਧਰਨਾ ਦਿੱਤਾ ਗਿਆ | ਜਿਸ ਦੀ ਪ੍ਰਧਾਨਗੀ ਟੀ. ਐਸ. ਯੂ. (ਭੰਗਲ) ਦੇ ...

ਪੂਰੀ ਖ਼ਬਰ »

ਪਾਵਰਕਾਮ ਕਰਮਚਾਰੀਆਂ ਵਲੋਂ ਤਨਖ਼ਾਹਾਂ ਜਾਰੀ ਨਾ ਹੋਣ ਤੇ ਹੋਰ ਮੰਗਾਂ ਸਬੰਧੀ ਰੋਸ ਧਰਨਾ

ਸ੍ਰੀ ਚਮਕੌਰ ਸਾਹਿਬ, 4 ਦਸੰਬਰ (ਜਗਮੋਹਣ ਸਿੰਘ ਨਾਰੰਗ)-ਸਥਾਨਕ ਪਾਵਰਕਾਮ ਦਫ਼ਤਰ ਅੱਗੇ ਅੱਜ ਪੀ. ਐਸ. ਈ. ਬੀ. ਇੰਪਲਾਈਜ਼ ਫੈੱਡਰੇਸ਼ਨ (ਏਟਕ) ਸਬ ਡਵੀਜ਼ਨ ਸ੍ਰੀ ਚਮਕੌਰ ਸਾਹਿਬ ਵਲੋਂ ਤਨਖ਼ਾਹ ਜਾਰੀ ਨਾ ਹੋਣ ਅਤੇ ਆਪਣੀਆਂ ਮੰਗਾਂ ਸਬੰਧੀ ਪ੍ਰਧਾਨ ਹਰਮਿੰਦਰ ਸਿੰਘ ਦੀ ...

ਪੂਰੀ ਖ਼ਬਰ »

ਤਨਖ਼ਾਹ ਦੀ ਅਦਾਇਗੀ ਨਾ ਹੋਣ ਕਾਰਨ ਥਰਮਲ ਕਾਮਿਆਂ ਨੇ ਦੂਸਰੇ ਦਿਨ ਵੀ ਕੀਤੀ ਰੋਸ ਰੈਲੀ

ਘਨੌਲੀ, 4 ਦਸੰਬਰ (ਜਸਵੀਰ ਸਿੰਘ ਸੈਣੀ)-ਬਿਜਲੀ ਕਾਮਿਆਂ ਨੂੰ ਨਵੰਬਰ ਮਹੀਨੇ ਦੀ ਤਨਖ਼ਾਹ ਦੀ ਅਦਾਇਗੀ ਨਾ ਹੋਣ ਇੰਪਲਾਈਜ਼ ਫੈੱਡਰੇਸ਼ਨ ਪੰ.ਰਾ.ਬਿ.ਬੋ. ਅਤੇ ਕੰਟਰੈਕਟਰ ਕਰਮਚਾਰੀ ਯੂਨੀਅਨ ਥਰਮਲ ਪਲਾਂਟ ਰੂਪਨਗਰ ਵਲੋਂ ਦੂਸਰੇ ਦਿਨ ਵੀ ਥਰਮਲ ਪਲਾਂਟ ਦੇ ਮੇਨ ਗੇਟ ਤੇ ...

ਪੂਰੀ ਖ਼ਬਰ »

ਭਨੂਪਲੀ-ਬਿਲਾਸਪੁਰ (ਬੈਰੀ) ਰੇਲਵੇ ਪ੍ਰੋਜੈਕਟ ਮੁਕੰਮਲ ਹੋਣ 'ਤੇ ਇਲਾਕੇ 'ਚ ਨਵੀ ਕ੍ਰਾਂਤੀ ਆਉਣ ਦੀ ਜਾਗੀ ਉਮੀਦ

ਢੇਰ, 4 ਦਸੰਬਰ (ਸ਼ਿਵ ਕੁਮਾਰ ਕਾਲੀਆ)-ਭਨੂਪਲੀ ਤੋਂ ਬਿਲਾਸਪੁਰ (ਬੈਰੀ) ਲਈ ਤਿਆਰ ਕੀਤੇ ਜਾ ਰਹੇ ਰੇਲਵੇ ਪ੍ਰੋਜੈਕਟ ਦਾ ਕੰਮ ਇਲਾਕੇ ਵਿਚ ਜੰਗੀ ਪੱਧਰ 'ਤੇ ਜਾਰੀ ਹੈ ਭਾਵੇਂ ਕੁੱਝ ਸਮਾਂ ਪਹਿਲਾਂ ਇਸ ਪ੍ਰੋਜੈਕਟ ਦੇ ਕੰਮਾਂ ਨੂੰ ਬ੍ਰੇਕ ਲੱਗ ਗਈ ਸੀ ਪਰ ਹੁਣ ਮੌਜੂਦਾ ...

ਪੂਰੀ ਖ਼ਬਰ »

ਕਰਮਚਾਰੀਆਂ ਵਲੋਂ ਮੰਗਾਂ ਨੂੰ ਲੈ ਕੇ ਨਾਅਰੇਬਾਜ਼ੀ

ਸਿਰਸਾ, 4 ਦਸੰਬਰ (ਭੁਪਿੰਦਰ ਪੰਨੀਵਾਲੀਆ)-ਸਰਵ ਕਰਮਚਾਰੀ ਸੰਘ ਨਾਲ ਸਬੰਧਿਤ ਕਰਮਚਾਰੀਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਮੀਟਿੰਗ ਕਰ ਕੇ ਸਰਕਾਰ ਿਖ਼ਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ | ਮੀਟਿੰਗ ਦੌਰਾਨ 5 ਦਸੰਬਰ ਨੂੰ ਸੂਬੇ ਭਰ 'ਚ ਕਰਮਚਾਰੀਆਂ ਵਲੋਂ ਕੀਤੇ ਜਾਣ ...

ਪੂਰੀ ਖ਼ਬਰ »

ਡੀ.ਸੀ. ਨੇ ਗੀਤਾ ਜੈਅੰਤੀ ਉਤਸਵ ਦੀਆਂ ਤਿਆਰੀਆਂ ਲਈ ਸਮਾਰੋਹ ਸਥਾਨ ਦਾ ਕੀਤਾ ਮੁਆਇਨਾ

ਫ਼ਤਿਆਬਾਦ, 4 ਦਸੰਬਰ (ਹਰਬੰਸ ਸਿੰਘ ਮੰਡੇਰ)- ਜ਼ਿਲ੍ਹਾ ਪੱਧਰੀ ਗੀਤਾ ਜਯੰਤੀ ਸਮਾਰੋਹ ਸਥਾਨਕ ਮਨੋਹਰ ਮੈਮੋਰੀਅਲ ਕਾਲਜ 'ਚ 6 ਦਸੰਬਰ ਤੋਂ 8 ਦਸੰਬਰ ਤੱਕ ਹੋਵੇਗਾ¢ ਇਸ ਤਿਉਹਾਰ 'ਚ ਪ੍ਰਦਰਸ਼ਨੀ, ਸੈਮੀਨਾਰ, ਸਭਿਆਚਾਰਕ ਪ੍ਰੋਗਰਾਮ, ਕਲਾਕਾਰਾਂ ਦੀ ਪੇਸ਼ਕਾਰੀ, ਗੀਤਾ ...

ਪੂਰੀ ਖ਼ਬਰ »

ਖੁਰਾਕ ਅਤੇ ਸਪਲਾਈ ਵਿਭਾਗ ਦੇ ਦਫ਼ਤਰ ਵਿਖੇ ਡਿਪੂ ਹੋਲਡਰਾਂ ਦੀ ਮੀਟਿੰਗ

ਨੀਲੋਖੇੜੀ, 4 ਦਸੰਬਰ (ਆਹੂਜਾ)-ਖੁਰਾਕ ਅਤੇ ਸਪਲਾਈ ਵਿਭਾਗ ਦੇ ਦਫ਼ਤਰ ਦੇ ਅਹਾਤੇ ਵਿਖੇ ਅੱਜ ਡਿੱਪੂ ਹੋਲਡਰਾਂ ਦੀ ਮਹੀਨਾਵਾਰ ਮੀਟਿੰਗ ਹੋਈ | ਇੰਸਪੈਕਟਰ ਜੀਵਨ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਇਸ ਮੀਟਿੰਗ ਦੌਰਾਨ ਮੰਚ ਸੰਚਾਲਨ ਪ੍ਰਧਾਨ ਓਮ ਪ੍ਰਕਾਸ਼ ਚਾਵਲਾ ਨੇ ਕੀਤਾ ...

ਪੂਰੀ ਖ਼ਬਰ »

ਕਲਾਕਾਰਾਂ ਨੇ ਲੋਕਾਂ ਨੂੰ ਅੰਤਰਰਾਸ਼ਟਰੀ ਗੀਤਾ ਮਹਾਂਉਤਸਵ ਬਾਰੇ ਕੀਤਾ ਜਾਗਰੂਕ

ਨੀਲੋਖੇੜੀ, 4 ਦਸੰਬਰ (ਆਹੂਜਾ)-ਇੰਡੋ ਵਰਟੂ ਨਾਟਕ ਸੰਸਥਾ ਉਡਾਨਾ ਨੇ ਕਰਨਾਲ, ਜੀਂਦ ਅਤੇ ਕੈਥਲ ਦੇ 60 ਪਿੰਡਾਂ ਅੰਦਰ ਜਾ ਕੇ ਅੰਤਰਰਾਸ਼ਟਰੀ ਗੀਤਾ ਮਹਾਂਉਤਸਵ ਮੌਕੇ ਲੋਕਾਂ ਤੱਕ ਗੀਤਾ ਦਾ ਸੰਦੇਸ਼ ਪਹੁੰਚਾਉਣ ਅਤੇ ਲੋਕਾਂ ਨੂੰ ਗੀਤਾ ਫੈਸਟੀਵਲ ਵਿਚ ਭਾਗ ਲੈਣ ਸਬੰਧੀ ...

ਪੂਰੀ ਖ਼ਬਰ »

ਨਗਰ ਨਿਗਮ ਵਲੋਂ ਸਵੱਛ ਸਰਵੇ ਲੀਗ ਦੌਰਾਨ ਸ਼ਾਨਦਾਰ ਯੋਗਦਾਨ ਪਾਉਣ ਵਾਲਿਆਂ ਦਾ ਸਨਮਾਨ

ਕਰਨਾਲ, 4 ਦਸੰਬਰ (ਗੁਰਮੀਤ ਸਿੰਘ ਸੱਗੂ)-ਨਗਰ ਨਿਗਮ ਵਲੋਂ ਸਵੱਛ ਸਰਵੇ ਲੀਗ ਤਹਿਤ ਚੰਗਾ ਯੋਗਦਾਨ ਦੇਣ ਵਾਲੀਆਂ ਸੰਸਥਾਵਾਂ ਅਤੇ ਹੋਰਨਾਂ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਮੇਅਰ ਰੇਨੂੰ ਬਾਲਾ ਗੁਪਤਾ ਨੇ ਕਿਹਾ ਕਿ ਕਰਨਾਲ ਨੇ ਸਵੱਛਤਾ ਮੁਹਿੰਮ ...

ਪੂਰੀ ਖ਼ਬਰ »

ਕੈਨੇਡਾ ਵਾਸੀ 8 ਫੁੱਟ ਤੋਂ ਵੱਧ ਲੰਬੀ ਦਾੜੀ ਰੱਖਣ ਵਾਲੇ ਵਿਸ਼ਵ ਰਿਕਾਰਡ ਧਾਰਕ ਰਾਗੀ ਸਰਵਨ ਸਿੰਘ ਸੰਗਤਾਂ ਨੂੰ ਕਰਨਗੇ ਨਿਹਾਲ

ਸ਼ਾਹਬਾਦ ਮਾਰਕੰਡਾ, 4 ਦਸੰਬਰ (ਅਵਤਾਰ ਸਿੰਘ)- ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ ਵਿਖੇ 7 ਦਸੰਬਰ ਦਿਨ ਸਨਿਚਰਵਾਰ ਨੂੰ ਰਾਤ 7 ਵਜੇ ਤੋਂ 10 ਵਜੇ ਤੱਕ ਵਿਸ਼ੇਸ ਗੁਰਮਤਿ ਸਮਾਗਮ ਕਰਵਾਇਆ ਜਾਵੇਗਾ | ਜਿਸ ਵਿਚ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਦੇ ਸਾਬਕਾ ਹਜ਼ੂਰੀ ਰਾਗੀ ...

ਪੂਰੀ ਖ਼ਬਰ »

ਬਿਜਲੀ ਮੁਲਾਜ਼ਮਾਂ ਨੇ ਤਨਖ਼ਾਹ ਦੀ ਅਦਾਇਗੀ ਨਾ ਹੋਣ 'ਤੇ ਮੁੜ ਕੀਤੀ ਜ਼ੋਰਦਾਰ ਰੋਸ ਰੈਲੀ

ਨੂਰਪੁਰ ਬੇਦੀ, 4 ਦਸੰਬਰ (ਵਿੰਦਰਪਾਲ ਝਾਂਡੀਆਂ)-ਪਾਵਰਕਾਮ ਦੀ ਸਬ ਡਵੀਜ਼ਨ ਨੂਰਪੁਰ ਬੇਦੀ ਵਿਖੇ ਸਮੂਹ ਬਿਜਲੀ ਮੁਲਾਜ਼ਮਾਂ ਵਲੋਂ ਬਿਜਲੀ ਮੁਲਾਜ਼ਮਾਂ ਏਕਤਾ ਮੰਚ ਪੰਜਾਬ ਦੇ ਸੱਦੇ 'ਤੇ ਮੁੜ ਅੱਜ ਫਿਰ ਪੈਨ ਡਾਊਨ ਤੇ ਟੂਲ ਡਾਊਨ ਕਰਕੇ ਨਵੰਬਰ ਮਹੀਨੇ ਦੀ ਤਨਖ਼ਾਹ ਦੀ ...

ਪੂਰੀ ਖ਼ਬਰ »

ਬਿਜਲੀ ਬੋਰਡ ਦੀਆਂ ਪੰਜ ਜਥੇਬੰਦੀਆਂ ਵਲੋਂ ਠੇਕੇਦਾਰ ਦੇ ਕਾਮਿਆਂ ਦਾ ਵਿਰੋਧ

ਮੋਰਿੰਡਾ, 4 ਦਸੰਬਰ (ਤਰਲੋਚਨ ਸਿੰਘ ਕੰਗ)-ਪੀ.ਐਸ.ਪੀ.ਸੀ.ਐਲ. ਪੰਜਾਬ ਦੀਆਂ ਪੰਜ ਜਥੇਬੰਦੀਆਂ ਦੀ ਸਾਂਝੀ ਇਕੱਤਰਤਾ ਪੀ.ਐਸ.ਪੀ.ਸੀ.ਐਲ. ਦਫ਼ਤਰ ਮੋਰਿੰਡਾ ਵਿਖੇ ਹੋਈ | ਜਿਸ ਵਿਚ ਪੀ.ਐਸ.ਈ.ਬੀ. ਇੰਪਲਾਈਜ਼ ਫੈਡਰੇਸ਼ਨ (ਏਟਕ) ਮੋਰਿੰਡਾ, ਪੀ.ਐਸ.ਯੂ. (ਸੋਢੀ) ਮੋਰਿੰਡਾ ਜੇ.ਈ. ਕੌਾਸਲ ...

ਪੂਰੀ ਖ਼ਬਰ »

ਖ਼ਾਲਸਾ ਸਕੂਲ ਦਾ ਦੋ ਰੋਜ਼ਾ ਖੇਡ ਮੇਲਾ ਧੂਮ-ਧੜੱਕੇ ਨਾਲ ਸਮਾਪਤ

ਰੂਪਨਗਰ, 4 ਦਸੰਬਰ (ਸਤਨਾਮ ਸਿੰਘ ਸੱਤੀ)-ਖਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਦੋ ਰੋਜ਼ਾ ਇੰਟਰ ਹਾਊਸ ਸਪੋਰਟਸ ਮੀਟ ਦੇ ਦੂਸਰੇ ਦਿਨ ਪਿ੍ੰਸੀਪਲ ਕੁਲਵਿੰਦਰ ਸਿੰਘ ਮਾਹਲ ਨੇ ਈਵੈਂਟਸ ਦੀ ਸ਼ੁਰੂਆਤ ਕਲੈਪਰ ਨਾਲ ਕੀਤੀ | ਇੰਟਰ ਹਾਊਸ ਸਪੋਰਟਸ ਮੁਕਾਬਲਿਆਂ ਦੌਰਾਨ 40 ...

ਪੂਰੀ ਖ਼ਬਰ »

ਤਨਖ਼ਾਹਾਂ ਨਾ ਮਿਲਣ ਕਾਰਨ ਬਿਜਲੀ ਕਰਮਚਾਰੀਆਂ ਨੇ ਕੀਤੀ ਗੇਟ ਰੈਲੀ

ਬੇਲਾ, 4 ਦਸੰਬਰ (ਮਨਜੀਤ ਸਿੰਘ ਸੈਣੀ)-ਪੀ. ਐਸ. ਈ. ਬੀ. ਇੰਪਲਾਈਜ਼ ਏਟਕ ਸਬ ਯੂਨਿਟ ਬੇਲਾ ਦੇ ਸਮੂਹ ਕਰਮਚਾਰੀਆਂ ਨੇ ਪ੍ਰਧਾਨ ਰਾਮ ਕਿ੍ਸ਼ਨ ਦੀ ਅਗਵਾਈ ਹੇਠ ਸਮੇਂ ਸਿਰ ਤਨਖ਼ਾਹਾਂ ਨਾ ਮਿਲਣ ਕਾਰਨ ਗੇਟ ਰੈਲੀ ਕੀਤੀ | ਇਸ ਮੌਕੇ ਪ੍ਰਧਾਨ ਰਾਮ ਕਿ੍ਸ਼ਨ, ਫੋਰਮੈਨ ਸੁਰਿੰਦਰ ...

ਪੂਰੀ ਖ਼ਬਰ »

ਬੀ. ਬੀ. ਐੱਮ. ਬੀ. ਮੁਲਾਜ਼ਮ ਨੂੰ ਮੰਦਰ 'ਚ ਬੰਦ ਕਰਕੇ, ਪਿਸਤੌਲ ਦੀ ਨੋਕ 'ਤੇ ਨਕਾਬਪੋਸ਼ਾਂ ਨੇ ਖੋਹੀ ਸਵਿਫ਼ਟ ਗੱਡੀ ਤੇ ਨਕਦੀ

ਨੰਗਲ, 4 ਦਸੰਬਰ (ਪ੍ਰੋ: ਅਵਤਾਰ ਸਿੰਘ)-ਚੋਰੀਆਂ/ਲੁੱਟਾਂ ਖੋਹਾਂ/ਚੇਨ ਸਨੇਚਿੰਗਾਂ ਅਤੇ ਕਤਲ ਕਾਂਡ ਲਈ ਮਸ਼ਹੂਰ ਹੁੰਦਾ ਜਾ ਰਹੇ ਨੰਗਲ ਵਿਚ ਅੱਜ ਫਿਰ ਇਕ ਅਜਿਹੀ ਘਟਨਾ ਵਾਪਰੀ ਜਿਸ ਨੇ ਲੋਕਾਂ ਦੇ ਮਨਾਂ ਵਿਚ ਪੂਰੀ ਤਰ੍ਹਾਂ ਖ਼ੌਫ਼ ਪੈਦਾ ਕਰ ਦਿੱਤਾ ਹੈ | ਪ੍ਰਾਪਤ ਕੀਤੀ ...

ਪੂਰੀ ਖ਼ਬਰ »

ਆੜ੍ਹਤੀ ਆਗੂ ਬਲਜਿੰਦਰ ਸਿੰਘ ਢਿੱਲੋਂ ਨੂੰ ਸਦਮਾ, ਨੌਜਵਾਨ ਬੇਟੇ ਦੀ ਮੌਤ

ਮੋਰਿੰਡਾ, 4 ਦਸੰਬਰ (ਪਿ੍ਤਪਾਲ ਸਿੰਘ)-ਆੜ੍ਹਤੀ ਐਸੋਸੀਏਸ਼ਨ ਮੋਰਿੰਡਾ ਦੇ ਆਗੂ ਬਲਜਿੰਦਰ ਸਿੰਘ ਢਿੱਲੋਂ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਿਆ ਜਦੋਂ ਉਨ੍ਹਾਂ ਦੇ ਨੌਜਵਾਨ ਬੇਟੇ ਬਲਦੀਪ ਸਿੰਘ ਢਿੱਲੋਂ ਦੀ ਮੌਤ ਹੋ ਗਈ | ਇਸ ਸਬੰਧੀ ਆੜ੍ਹਤੀ ਐਸੋਸੀਏਸ਼ਨ ਪੰਜਾਬ ਦੇ ਮੀਤ ...

ਪੂਰੀ ਖ਼ਬਰ »

ਐਸ. ਡੀ. ਓ. ਮੋਰਿੰਡਾ ਨੇ ਠੇਕਾ ਕਾਮੇ ਵਲੋਂ ਤਨਖ਼ਾਹ ਨਾ ਦੇਣ ਦੇ ਦੋਸ਼ ਨਕਾਰੇ

ਮੋਰਿੰਡਾ, 4 ਦਸੰਬਰ (ਤਰਲੋਚਨ ਸਿੰਘ ਕੰਗ)-ਐਸ.ਡੀ.ਓ. ਮੋਰਿੰਡਾ ਮੇਜਰ ਸਿੰਘ ਵਲੋਂ ਸੀ.ਐਚ.ਬੀ. ਕਾਮੇ ਪਰਵਿੰਦਰ ਸਿੰਘ ਵਲੋਂ ਲਗਾਏ ਦੋਸ਼ਾਂ ਨੂੰ ਸਿਰੇ ਤੋਂ ਨਕਾਰਦੇ ਹੋਏ ਕਿਹਾ ਹੈ ਕਿ ਸੀ.ਐਚ.ਬੀ. ਕਾਮੇ ਨੇ ਉਨ੍ਹਾਂ ਉੱਤੇ ਜੋ ਚਾਰ ਮਹੀਨੇ ਦੀ ਤਨਖ਼ਾਹ ਰੋਕਣ ਦਾ ਜੋ ਇਲਜ਼ਾਮ ...

ਪੂਰੀ ਖ਼ਬਰ »

ਤਨਖ਼ਾਹ ਨਾ ਮਿਲਣ ਕਾਰਨ ਦੂਜੇ ਦਿਨ ਵੀ ਘਨੌਲੀ ਸਬ-ਡਵੀਜ਼ਨ ਦੇ ਬਿਜਲੀ ਮੁਲਾਜ਼ਮਾਂ ਵਲੋਂ ਰੋਸ ਮੁਜ਼ਾਹਰਾ

ਘਨੌਲੀ, 4 ਦਸੰਬਰ (ਜਸਵੀਰ ਸਿੰਘ ਸੈਣੀ)-ਪੀ. ਐਸ. ਈ. ਬੀ. ਇੰਪਲਾਈਜ਼ ਫੈਡਰੇਸ਼ਨ ਏਟਕ ਦੇ ਸਬ ਡਵੀਜ਼ਨ ਘਨੌਲੀ ਦੇ ਬਿਜਲੀ ਮੁਲਾਜ਼ਮਾਂ ਵਲੋਂ ਤਨਖ਼ਾਹ ਨਾ ਮਿਲਣ ਕਾਰਨ ਪਾਵਰਕਾਮ ਅਤੇ ਸਰਕਾਰ ਵਿਰੁੱਧ ਦੂਜੇ ਦਿਨ ਵੀ ਜਮ ਕੇ ਰੋਸ ਮੁਜ਼ਾਹਰਾ ਕੀਤਾ ਗਿਆ | ਇਸ ਮੌਕੇ ਘਨੌਲੀ ਸਬ ...

ਪੂਰੀ ਖ਼ਬਰ »

ਸ੍ਰੀ ਚਮਕੌਰ ਸਾਹਿਬ ਵਾਪਰੇ ਦੋ ਵੱਖ-ਵੱਖ ਹਾਦਸਿਆਂ 'ਚ ਦੋ ਲੜਕੀਆਂ ਗੰਭੀਰ ਜ਼ਖ਼ਮੀ

ਸ੍ਰੀ ਚਮਕੌਰ ਸਾਹਿਬ, 4 ਦਸੰਬਰ (ਜਗਮੋਹਣ ਸਿੰਘ ਨਾਰੰਗ)-ਅੱਜ ਸਵੇਰੇ ਸ੍ਰੀ ਚਮਕੌਰ ਸਾਹਿਬ ਨਹਿਰੀ ਮੁੱਖ ਮਾਰਗ ਤੇ ਕਾਰ ਅਤੇ ਐਕਟਿਵਾ ਵਿਚਾਲੇ ਹੋਈ ਟੱਕਰ ਵਿਚ ਐਕਟਿਵਾ ਸਵਾਰ ਦੋ ਭੈਣਾਂ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਈਆਂ, ਜਿਨ੍ਹਾਂ ਨੂੰ ਤੁਰੰਤ ਸਥਾਨਕ ਸਰਕਾਰੀ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਅੰਗਹੀਣਤਾ ਦਿਵਸ ਮੌਕੇ ਰੂਪਨਗਰ 'ਚ ਸੂਬਾ ਪੱਧਰੀ ਸਮਾਗਮ

ਰੂਪਨਗਰ, 4 ਦਸੰਬਰ (ਸਤਨਾਮ ਸਿੰਘ ਸੱਤੀ)-ਪੰਜਾਬ ਸਰਕਾਰ ਦਿਵਿਆਂਗਾਂ ਦੀ ਭਲਾਈ ਲਈ ਵਚਨਬੱਧ ਹੈ | ਰਾਜ ਸਰਕਾਰ ਵਲੋਂ ਜਿੱਥੇ ਸਰਕਾਰੀ ਨੌਕਰੀਆਂ ਅਤੇ ਤਰੱਕੀ ਵਿਚ ਰਾਖਵਾਂਕਰਨ 3 ਫ਼ੀਸਦੀ ਤੋਂ ਵਧਾ ਕੇ 4 ਫ਼ੀਸਦੀ ਕੀਤਾ ਗਿਆ ਹੈ ਉੱਥੇ 31 ਦਸੰਬਰ 2019 ਤੱਕ ਵਿਲੱਖਣ ਪਹਿਚਾਣ ...

ਪੂਰੀ ਖ਼ਬਰ »

ਸ਼ਾਨਦਾਰ ਤਰੀਕੇੇ ਨਾਲ ਕਰਵਾਇਆ ਜਾਵੇਗਾ ਜ਼ਿਲ੍ਹਾ ਪੱਧਰੀ ਗੀਤਾ ਜੈਅੰਤੀ ਮਹਾਂ ਉਤਸਵ

ਕਰਨਾਲ, 4 ਦਸੰਬਰ (ਗੁਰਮੀਤ ਸਿੰਘ ਸੱਗੂ)- ਡਾ. ਮੰਗਲਸੈਣ ਆਡੀਟੋਰੀਅਮ ਵਿਖੇ ਆਗਾਮੀ 6 ਦਸੰਬਰ ਤੋਂ ਲੈ ਕੇ 8 ਦਸੰਬਰ ਤੱਕ ਜ਼ਿਲ੍ਹਾ ਪੱਧਰੀ ਗੀਤਾ ਜੈਯੰਤੀ ਮਹਾਂ ਉਤਸਵ ਦੀਆਂ ਤਿਆਰੀਆਂ ਨੂੰ ਲੈ ਕੇ ਵਧੀਕ ਡਿਪਟੀ ਕਮਿਸ਼ਨਰ ਅਨੀਸ਼ ਯਾਦਵ ਨੇ ਆਪਣੇ ਦਫ਼ਤਰ ਵਿਖੇ ਇਸ ਆਯੋਜਨ ...

ਪੂਰੀ ਖ਼ਬਰ »

ਕਿਸਾਨਾਂ ਨੇ ਉਪ ਮੁੱਖ ਮੰਤਰੀ ਦਾ ਪੁਤਲਾ ਸਾੜਿਆ

ਫਤਿਹਾਬਾਦ, 4 ਦਸੰਬਰ (ਹਰਬੰਸ ਸਿੰਘ ਮੰਡੇਰ)- ਪਰਾਲੀ ਸਾੜਨ ਦੇ ਦੋਸ਼ 'ਚ ਕਿਸਾਨਾਂ 'ਤੇ ਦਰਜ ਕੀਤੇ ਕੇਸ ਵਾਪਸ ਲੈਣ ਦੀ ਮੰਗ ਨੂੰ ਲੈ ਕੇ ਕਿਸਾਨ ਸੰਘਰਸ਼ ਕਮੇਟੀ ਵਲੋਂ ਮਿਨੀ ਸਕਤਰੇਤ ਦੇ ਬਾਹਰ ਦਿੱਤਾ ਜਾ ਰਿਹਾ ਧਰਨਾ ਅਤੇ ਭੁੱਖ ਹੜਤਾਲ ਜਾਰੀ ਰਹੀ | ਕਿਸਾਨ ਸੰਘਰਸ਼ ...

ਪੂਰੀ ਖ਼ਬਰ »

ਨਗਰ ਨਿਗਮ ਦਫ਼ਤਰ ਵਿਖੇ ਰਾਜ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਮਾਰਿਆ ਛਾਪਾ

ਕਰਨਾਲ, 4 ਦਸੰਬਰ (ਗੁਰਮੀਤ ਸਿੰਘ ਸੱਗੂ)- ਆਪਣੀਆਂ ਕਾਰਗੁਜਾਰੀਆਂ ਅਤੇ ਬੇਬਾਕੀ ਕਾਰਨ ਹਮੇਸ਼ਾ ਹੀ ਚਰਚਾਵਾਂ ਵਿਚ ਰਹਿਣ ਵਾਲੇ ਰਾਜ ਦੇ ਗ੍ਰਹਿ ਅਤੇ ਸਿਹਤ ਮੰਤਰੀ ਅਨਿਲ ਵਿਜ ਨੇ ਅੱਜ ਸ਼ਾਮ ਕਰੀਬ ਸਾਢੇ ਚਾਰ ਵਜੇ ਅਚਾਨਕ ਹੀ ਨਗਰ ਨਿਗਮ ਦੇ ਦਫ਼ਤਰ ਵਿਖੇ ਛਾਪਾ ਮਾਰਿਆ, ...

ਪੂਰੀ ਖ਼ਬਰ »

ਮੁੱਖ ਮੰਤਰੀ ਮਨੋਹਰ ਲਾਲ ਿਖ਼ਲਾਫ਼ ਸੀ. ਐੱਮ. ਸਿਟੀ ਦਿਸੀ ਨਾਰਾਜ਼

r ਲੋਕਾਂ ਨੇ ਮਹਾਤਮਾ ਗਾਂਧੀ ਦੇ ਬੁੱਤ ਸਾਹਮਣੇ ਇਕ ਦਿਨ ਦੀ ਭੁੱਖ ਹੜਤਾਲ ਕਰ ਕੇ ਸੀ. ਐਮ. ਤੋਂ ਹਫ਼ਤੇ 'ਚ ਅੱਧਾ ਦਿਨ ਕਰਨਾਲ 'ਚ ਰਹਿਣ ਦੀ ਕੀਤੀ ਮੰਗ ਕਰਨਾਲ, 4 ਦਸੰਬਰ (ਗੁਰਮੀਤ ਸਿੰਘ ਸੱਗੂ)- ਮੁੱਖ ਮੰਤਰੀ ਮਨੋਹਰ ਲਾਲ ਤੋਂ ਉਨ੍ਹਾਂ ਦੇ ਗ੍ਰਹਿ ਹਲਕੇ ਦੇ ਲੋਕਾਂ ਨੇ ...

ਪੂਰੀ ਖ਼ਬਰ »

ਜ਼ਿਲ੍ਹਾ ਕੁਰੂਕਸ਼ੇਤਰ ਤੋਂ 4 ਲੜਕੀਆਂ ਸਮੇਤ 5 ਲਾਪਤਾ

ਸ਼ਾਹਬਾਦ ਮਾਰਕੰਡਾ, 4 ਦਸੰਬਰ (ਅਵਤਾਰ ਸਿੰਘ)-ਜ਼ਿਲ੍ਹਾ ਕੁਰੂਕਸ਼ੇਤਰ ਤੋਂ 4 ਲੜਕੀਆਂ ਸਮੇਤ 5 ਜਣਿਆਂ ਦੇ ਲਾਪਤਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਅਨੁਸਾਰ ਪਿੰਡ ਦੱਰਾਖੇਡਾ ਵਾਸੀ ਇਕ ਮਹਿਲਾ ਨੇ ਥਾਣਾ ਸ਼ਹਿਰ ਥਾਨੇਸਰ ਪੁਲਿਸ ਨੂੰ ਦਿੱਤੀ ਆਪਣੀ ਸ਼ਿਕਾਇਤ ...

ਪੂਰੀ ਖ਼ਬਰ »

ਤਨਖਾਹਾਂ ਨਾ ਮਿਲਣ ਵਿਰੁੱਧ ਖਜ਼ਾਨਾ ਦਫਤਰਾਂ ਅੱਗੇ ਅੱਜ ਅਤੇ ਕੱਲ੍ਹ ਨੂੰ ਅਰਥੀ ਫੂਕ ਰੈਲੀਆਂ ਕਰਨ ਦੀ ਚਿਤਾਵਨੀ

ਲੁਧਿਆਣਾ, 4 ਦਸੰਬਰ (ਸਿਹਤ ਪ੍ਰਤੀਨਿੱਧ)-ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਸਤੀਸ਼ ਰਾਣਾ, ਜਨਰਲ ਸਕੱਤਰ ਤੀਰਥ ਸਿੰਘ ਬਾਸੀ, ਵਿੱਤ ਸਕੱਤਰ ਮਨਜੀਤ ਸਿੰਘ ਸੈਣੀ ਅਤੇ ਪ੍ਰੈਸ ਸਕੱਤਰ ਇੰਦਰਜੀਤ ਵਿਰਦੀ ਨੇ ਚਿਤਾਵਨੀ ਦਿੰਦਿਆਂ ਕਿਹਾ ਹੈ ਕਿ ...

ਪੂਰੀ ਖ਼ਬਰ »

ਵਾਲੀਬਾਲ ਟੀਮ ਵਲੋਂ ਸਾਊਥ ਏਸ਼ੀਅਨ ਖੇਡਾਂ 2019 'ਚ ਸੋਨ ਤਗਮਾ ਜਿੱਤਣ ਉਪਰੰਤ ਸੀ. ਐੱਮ. ਸਿਟੀ ਵਿਖੇ ਖ਼ੁਸ਼ੀ ਦੀ ਲਹਿਰ

ਕਰਨਾਲ, 4 ਦਸੰਬਰ (ਗੁਰਮੀਤ ਸਿੰਘ ਸੱਗੂ)- ਨੇਪਾਲ ਵਿਖੇ ਕਰਵਾਈਆਂ ਗਈਆਂ ਸਾਊਥ ਏਸ਼ੀਅਨ ਖੇਡਾਂ 2019 ਵਿਚ ਭਾਰਤੀ ਸੀਨੀਅਰ ਵਾਲੀਬਾਲ ਦੀ ਟੀਮ ਨੇ ਸੋਨ ਤਗਮਾ ਜਿੱਤ ਕੇ ਦੇਸ਼ ਦਾ ਨਾਂਅ ਰੌਸ਼ਨ ਕੀਤਾ | ਭਾਰਤੀ ਟੀਮ ਦੀ ਇਸ ਜੀਤ ਨਾਲ ਸੀ. ਐੱਮ. ਸਿਟੀ ਕਰਨਾਲ 'ਚ ਖ਼ੁਸ਼ੀ ਦਾ ...

ਪੂਰੀ ਖ਼ਬਰ »

ਸੀਸੂ-ਇੰਡੋ ਇਟੈਲੀਅਨ ਚੈਂਬਰ ਨਾਲ ਮਿਲ ਕੇ ਕਰੇਗਾ ਫੂਡ ਪ੍ਰੋਸੈਸਿੰਗ ਖੇਤਰ ਵਿਚ ਕੰਮ

ਲੁਧਿਆਣਾ, 4 ਦਸੰਬਰ (ਭੁਪਿੰਦਰ ਸਿੰਘ ਬਸਰਾ)-ਚੈਂਬਰ ਆਫ ਇੰਡਸਟਰੀਅਲ ਐਾਡ ਕਮਰਸ਼ੀਅਨ ਅੰਡਰਟੇਕਿੰਗ, ਇੰਡੋ-ਇਟੈਲੀਅਨ ਚੈਂਬਰ ਆਫ ਕਾਮਰਸ ਐਾਡ ਇੰਡਸਟਰੀ ਵਲੋਂ ਇੰਨਵੈਸਟ ਪੰਜਾਬ ਤਹਿਤ ਫੂਡ ਪ੍ਰੋਸੈਸਿੰਗ ਅਤੇ ਖੇਤੀਬਾੜੀ ਖੇਤਰ ਵਿਚ ਇਟੈਲੀਅਨ ਤਕਨੀਕ ਨਾਲ ਉਪਰਾਲੇ ...

ਪੂਰੀ ਖ਼ਬਰ »

ਸਰਕਾਰ 2009 'ਚ ਬਣੇ ਆਰ. ਟੀ. ਈ. ਐਕਟ ਨੂੰ ਲਾਗੂ ਕਰਨਾ ਯਕੀਨੀ ਬਣਾਵੇ-ਹੌਬੀ

ਲੁਧਿਆਣਾ, 4 ਦਸੰਬਰ (ਕਵਿਤਾ ਖੁੱਲਰ)-ਸਟੂਡੈਂਟਸ ਡੈਮੋਕ੍ਰੈਟਿਕ ਫੈਡਰੇਸ਼ਨ (ਐੱਸ ਡੀ ਐੱਫ) ਦੇ ਕੌਮੀ ਪ੍ਰਧਾਨ ਜਸਪ੍ਰੀਤ ਸਿੰਘ ਹੌਬੀ ਨੇ ਸੂਬੇ ਅੰਦਰ ਡਿਗਦੇ ਸਿੱਖਿਆ ਦੇ ਮਿਆਰ ਅਤੇ ਅਧਿਆਪਕਾਂ ਵਲੋਂ ਨਿੱਤ ਦਿਨ ਵਿਦਿਆਰਥੀਆਂ ਨਾਲ ਤਸ਼ੱਦਦ ਅਤੇ ਨਿੱਜੀ ਟਿਊਸ਼ਨਾਂ ...

ਪੂਰੀ ਖ਼ਬਰ »

ਕਾਰੋਬਾਰੀਆਂ ਦੀ ਬੈਠਕ ਵਿਚ ਵੱਖ-ਵੱਖ ਮੁੱਦਿਆਂ ਉਪਰ ਵਿਚਾਰ-ਵਟਾਂਦਰਾ

ਲੁਧਿਆਣਾ, 4 ਦਸੰਬਰ (ਜੁਗਿੰਦਰ ਸਿੰਘ ਅਰੋੜਾ)-ਅਕਾਲ ਮਾਰਕੀਟ ਵਿਖੇ ਕਾਰੋਬਾਰੀਆਂ ਦੀ ਬੈਠਕ ਵਿਚ ਵੱਖ-ਵੱਖ ਮੁੱਦਿਆਂ ਉਪਰ ਵਿਚਾਰ-ਵਟਾਂਦਰਾ ਕੀਤਾ ਗਿਆ | ਇਹ ਬੈਠਕ ਅਕਾਲ ਮਾਰਕੀਟ ਸ਼ਾਪਕੀਪਰ ਐਸੋਸੀਏਸ਼ਨ ਦੇ ਚੇਅਰਮੈਨ ਅਰਵਿੰਦਰ ਸਿੰਘ ਟੋਨੀ ਦੀ ਅਗਵਾਈ ਹੇਠ ਹੋਈੇ | ...

ਪੂਰੀ ਖ਼ਬਰ »

ਕੁਲਾਰ ਕਾਲਜ ਆਫ਼ ਨਰਸਿੰਗ ਕਿਸ਼ਨਗੜ੍ਹ ਬੀਜਾ ਵਿਖੇ 'ਵਿਸ਼ਵ ਏਡਜ਼ ਦਿਵਸ' ਨੂੰ ਸਮਰਪਿਤ ਵਰਕਸ਼ਾਪ

ਬੀਜਾ, 4 ਦਸੰਬਰ (ਕਸ਼ਮੀਰਾ ਸਿੰਘ ਬਗ਼ਲੀ)- ਵਿਦੇਸ਼ੀ ਤਕਨੀਕ ਨਾਲ ਲੈਸ ਕੁਲਾਰ ਹਸਪਤਾਲ ਬੀਜਾ ਦੇ ਪ੍ਰਬੰਧਕਾਂ ਦੀ ਅਗਵਾਈ ਹੇਠ ਚੱਲ ਰਹੀ ਅੰਤਰਰਾਸ਼ਟਰੀ ਪੱਧਰ ਦੀ ਮੈਡੀਕਲ ਸਿੱਖਿਆ ਖੇਤਰ ਵਿਚ ਚੰਗਾ ਰੁਤਬਾ ਹਾਸਿਲ ਕਰਨ ਵਾਲੀ ਸੂਬੇ ਦੀ ਨਾਮਵਰ ਸੰਸਥਾ ਕੁਲਾਰ ਕਾਲਜ ...

ਪੂਰੀ ਖ਼ਬਰ »

ਮਹਿੰਗੀਆਂ ਕਾਰਾਂ ਚੋਰੀ ਕਰਨ ਵਾਲੇ ਅੰਤਰਰਾਜੀ ਗਰੋਹ ਦੇ 2 ਮੈਂਬਰ ਗਿ੍ਫ਼ਤਾਰ, 2 ਕਾਰਾਂ ਬਰਾਮਦ

ਜਲੰਧਰ, 4 ਨਵੰਬਰ (ਐੱਮ.ਐੱਸ. ਲੋਹੀਆ)- ਮਹਿੰਗੀਆਂ ਕਾਰਾਂ ਚੋਰੀ ਕਰਨ ਵਾਲੇ ਅੰਤਰਰਾਜੀ ਗਰੋਹ ਦੇ 2 ਮੈਂਬਰਾਂ ਨੂੰ ਕਮਿਸ਼ਨਰੇਟ ਪੁਲਿਸ ਦੇ ਸੀ.ਆਈ.ਏ. ਸਟਾਫ਼ ਨੇ ਗਿ੍ਫ਼ਤਾਰ ਕਰ ਲਿਆ ਹੈ | ਗਿ੍ਫ਼ਤਾਰ ਕੀਤੇ ਵਿਅਕਤੀਆਂ ਦੀ ਪਹਿਚਾਣ ਪ੍ਰਵੇਜ਼ ਅਹਿਮਦ ਖ਼ਾਨ (36) ਪੁੱਤਰ ...

ਪੂਰੀ ਖ਼ਬਰ »

ਜੰਗ-ਏ-ਆਜ਼ਾਦੀ ਯਾਦਗਾਰ ਵਿਖੇ ਖੁੱਲਿ੍ਹਆ ਵੇਰਕਾ ਦਾ ਬੂਥ

ਜਲੰਧਰ, 4 ਦਸੰਬਰ (ਜਸਪਾਲ ਸਿੰਘ)-ਕਰਤਾਰਪੁਰ ਸਥਿਤ ਜੰਗ-ਏ-ਆਜ਼ਾਦੀ ਯਾਦਗਾਰ ਵਿਖੇ ਮਿਲਕਫੈੱਡ ਪੰਜਾਬ ਵਲੋਂ ਵੇਰਕਾ ਦਾ ਬੂਥ ਖੋਲਿ੍ਹਆ ਗਿਆ, ਜਿਸ ਦਾ ਉਦਘਾਟਨ ਸੱਭਿਆਚਾਰਕ ਮਾਮਲੇ ਵਿਭਾਗ ਦੇ ਪ੍ਰਮੁੱਖ ਸਕੱਤਰ ਵਿਕਾਸ ਪ੍ਰਤਾਪ ਅਤੇ ਜੰਗ-ਏ-ਆਜ਼ਾਦੀ ਯਾਦਗਾਰ ...

ਪੂਰੀ ਖ਼ਬਰ »

ਗੁਜਰਾਤ ਆਲ ਇੰਡੀਆ ਟ੍ਰੇਨਿੰਗ ਕੈਂਪ ਲਈ ਗਾਖ਼ਲ ਧਾਲੀਵਾਲ ਸਕੂਲ ਦੇ 3 ਵਿਦਿਆਰਥੀਆਂ ਦੀ ਚੋਣ

ਜਲੰਧਰ, 4 ਦਸੰਬਰ (ਅ.ਬ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਗਾਖ਼ਲ ਧਾਲੀਵਾਲ ਦੇ 3 ਵਿਦਿਆਰਥੀਆਂ ਦੀ ਚੋਣ 'ਆਲ ਇੰਡੀਆ ਟ੍ਰੇਨਿੰਗ ਕੈਂਪ' ਜੋ ਗੁਜਰਾਤ ਦੇ ਰਾਜਪਿਪਲਾ ਵਿਚ 4 ਦਸੰਬਰ ਤੋਂ 13 ਦਸੰਬਰ ਤੱਕ ਜਾਰੀ ਰਹੇਗਾ ਲਈ ਹੋਈ | ਪਿ੍ੰਸੀਪਲ ਲਲਿਤ ਮੋਹਨ ਗੁਪਤਾ ਨੇ ਇਸ ...

ਪੂਰੀ ਖ਼ਬਰ »

ਜੂਨੀਅਰ ਨੈਸ਼ਨਲ ਜੂਡੋ ਚੈਂਪੀਅਨਸ਼ਿਪ 'ਚ ਪੰਜਾਬ ਦੇ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ

ਜਲੰਧਰ, 4 ਦਸੰਬਰ (ਖੇਡ ਪ੍ਰਤੀਨਿਧ)- ਜੂਨੀਅਰ ਨੈਸ਼ਨਲ ਜੂਡੋ ਚੈਂਪੀਅਨਸ਼ਿਪ ਜੋ ਲਖਨਊ ਵਿਖੇ ਕਰਵਾਈ ਜਾ ਰਹੀ ਹੈ, ਜਿਸ ਵਿਚ ਪੰਜਾਬ ਦੇ ਜੂਡੋ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ | ਤਕਨੀਕੀ ਸਕੱਤਰ ਪੰਜਾਬ ਸੁਰਿੰਦਰ ਕੁਮਾਰ ਨੇ ਦੱਸਿਆ ਕਿ 60 ਕਿੱਲੋ ਭਾਰ ਵਰਗ ਦੇ ...

ਪੂਰੀ ਖ਼ਬਰ »

ਕ੍ਰਿਸਮਸ ਮੌਕੇ ਰਾਸ਼ਟਰੀ ਮਸੀਹੀ ਸੰਘ ਪੰਜਾਬ ਵਲੋਂ ਸ਼ੋਭਾ ਯਾਤਰਾ

ਜਲੰਧਰ, 4 ਦਸੰਬਰ (ਹਰਵਿੰਦਰ ਸਿੰਘ ਫੁੱਲ)-ਰਾਸ਼ਟਰੀ ਮਸੀਹੀ ਸੰਘ ਅੰਕੁਰ ਨਰੂਲਾ ਮਨਿਸਟਰੀ ਵਲੋਂ ਸੂਬਾ ਪੱਧਰੀ ਸ਼ੋਭਾ ਯਾਤਰਾ ਦਾ ਅਯੋਜਨ 17 ਦਸੰਬਰ ਨੂੰ ਕੀਤਾ ਜਾ ਰਿਹਾ ਹੈ ਜਿਸ ਵਿਚ ਵੱਡੇ ਪੱਧਰ 'ਤੇ ਰਾਸ਼ਟਰੀ ਮਸੀਹੀ ਸੰਘ ਨਾਲ ਸਬੰਧਿਤ ਮਹਿਲਾ ਵਿੰਗ, ਯੂਵਾ ਵਿੰਗ ਦੇ ...

ਪੂਰੀ ਖ਼ਬਰ »

ਸੀ.ਟੀ. ਪਬਲਿਕ ਸਕੂਲ ਨੇ ਸ਼ੁਰੂ ਕੀਤਾ 'ਤੰੂ ਮੇਰਾ ਬੱਡੀ' ਪ੍ਰੋਗਰਾਮ

ਜਲੰਧਰ, 4 ਦਸੰਬਰ (ਰਣਜੀਤ ਸਿੰਘ ਸੋਢੀ)- ਸੀ. ਟੀ. ਪਬਲਿਕ ਸਕੂਲ ਵਿਖੇ ਨਸ਼ੇ ਤੋਂ ਦੂਰ ਰਹਿਣ ਲਈ 'ਤੂ ਮੇਰਾ ਬਡੀ' ਪ੍ਰੋਗਰਾਮ ਦੀ ਸ਼ੁਰੂਆਤ ਕੀਤੀ | ਇਸ ਮੁਹਿੰਮ ਨੂੰ ਸ਼ੁਰੂ ਕਰਨ ਦਾ ਮੁੱਖ ਮਕਸਦ ਸਕੂਲ ਦੇ ਵਿਦਿਆਰਥੀਆਂ ਨੂੰ ਨਸ਼ੇ ਦੇ ਿਖ਼ਲਾਫ਼ ਚੱਲ ਰਹੀ ਲੜਾਈ ਵਿਚ ...

ਪੂਰੀ ਖ਼ਬਰ »

ਹਥਿਆਰਾਂ ਨਾਲ ਲੈਸ ਹਮਲਾਵਰਾਂ ਵਲੋਂ ਪੈਟਰੋਲ ਪੰਪ ਦੇ ਕਰਿੰਦੇ ਨਾਲ ਕੁੱਟਮਾਰ

ਜਲੰਧਰ ਛਾਉਣੀ, 4 ਦਸੰਬਰ (ਪਵਨ ਖਰਬੰਦਾ)- ਪੁਲਿਸ ਚੌਕੀ ਦਕੋਹਾ ਦੇ ਅਧੀਨ ਆਉਂਦੇ ਜਲੰਧਰ ਫਗਵਾੜਾ ਹਾਈਵੇ ਨੇੜੇ ਸਥਿਤ ਇਕ ਪੈਟਰੋਲ ਪੰਪ 'ਤੇ ਬੀਤੀ ਰਾਤ ਤੇਜ਼ਧਾਰ ਹਥਿਆਰਾਾ ਨਾਲ ਲੈਸ ਅਣਪਛਾਤੇ ਹਮਲਾਵਰਾਾ ਵੱਲੋਂ ਪੈਟਰੋਲ ਪੰਪ ਤੇ ਕੰਮ ਕਰਨ ਵਾਲੇ ਇੱਕ ਨੌਜਵਾਨ 'ਤੇ ...

ਪੂਰੀ ਖ਼ਬਰ »

ਰਾਮਾ ਮੰਡੀ ਮਾਰਕੀਟ 'ਚ ਵੀ ਚੱਲ ਰਹੇ ਹਨ ਮਸਾਜ ਸੈਂਟਰ

ਜਲੰਧਰ ਛਾਉਣੀ, 4 ਦਸੰਬਰ (ਪਵਨ ਖਰਬੰਦਾ)- ਥਾਣਾ ਰਾਮਾ ਮੰਡੀ ਦੀ ਪੁਲਿਸ ਵਲੋਂ ਬੀਤੇ ਦਿਨ ਗੁਰੂ ਗੋਬਿੰਦ ਸਿੰਘ ਐਵਨਿਉਂ ਵਿਖੇ ਇਸ ਮਸਾਜ ਸੈਂਟਰ 'ਚ ਛਾਪਾਮਾਰੀ ਕਰਦੇ ਹੋਏ ਇਸ ਮਸਾਜ ਸੈਂਟਰ ਦੀ ਆੜ 'ਚ ਚੱਲ ਰਹੇ ਦੇਹ ਵਪਾਰ ਦੇ ਧੰਦੇ ਦਾ ਪਰਦਾਫ਼ਾਸ਼ ਕੀਤਾ ਗਿਆ ਸੀ ਤੇ ਇਸ ...

ਪੂਰੀ ਖ਼ਬਰ »

ਖਾਧ ਪਦਾਰਥਾਂ 'ਚ ਮਿਲਾਵਟ ਦੀ ਜਾਂਚ ਲਈ ਮੋਬਾਈਲ ਵੈਨ ਰਵਾਨਾ

ਜਲੰਧਰ, 4 ਦਸੰਬਰ (ਐੱਮ.ਐੱਸ. ਲੋਹੀਆ)- ਉਪ ਮੰਡਲ ਮੈਜਿਸਟ੍ਰੇਟ ਜਲੰਧਰ-2 ਰਾਹੁਲ ਸਿੰਧੂ ਅਤੇ ਸਿਵਲ ਸਰਜਨ ਜਲੰਧਰ ਡਾ. ਗੁਰਿੰਦਰ ਕੌਰ ਚਾਵਲਾ ਵਲੋਂ 'ਤੰਦਰੁਸਤ ਪੰਜਾਬ' ਮਿਸ਼ਨ ਤਹਿਤ ਜ਼ਿਲੇ੍ਹ ਵਿਚ ਖਾਧ ਪਦਾਰਥਾਂ ਵਿਚ ਮਿਲਾਵਟ ਦੀ ਜਾਂਚ 'ਫੂਡ ਸੇਫ਼ਟੀ ਆਨ ਵੀਲ' ਮੋਬਾਈਲ ...

ਪੂਰੀ ਖ਼ਬਰ »

ਮੇਹਰ ਚੰਦ ਬਹੁਤਕਨੀਕੀ ਕਾਲਜ ਵਿਖੇ ਆਨਲਾਈਨ ਸ਼ਾਰਟ ਟਰਮ ਕੋਰਸ ਸ਼ੁਰੂ

ਜਲੰਧਰ, 4 ਦਸੰਬਰ (ਰਣਜੀਤ ਸਿੰਘ ਸੋਢੀ)-ਮੇਹਰ ਚੰਦ ਕਾਲਜ ਵਿਖੇ ਟੀਚਰਾਂ ਤੇ ਵਿਦਿਆਰਥੀਆਂ ਵਿਚ ਬਿਹਤਰ ਤਾਲਮੇਲ ਲਈ ਪੜ੍ਹਾਉਣ ਦੇ ਨਯਾਬ ਢੰਗ ਤਰੀਕਿਆਂ ਦੀ ਵਰਤੋਂ ਨਾਲ ਸਬੰਧਿਤ ਪੰਜ ਰੋਜ਼ਾ ਆਨਲਾਈਨ ਆਈ.ਸੀ.ਟੀ. ਕੋਰਸ 'ਪ੍ਰਾਬਲਮ ਬੇਸਡ ਲਰਨਿੰਗ' ਅਰੰਭ ਕੀਤਾ ਗਿਆ ਹੈ | ...

ਪੂਰੀ ਖ਼ਬਰ »

ਦੇਸ਼ ਦੀ ਏਕਤਾ ਤੇ ਅਖੰਡਤਾ ਨੂੰ ਹੋਰ ਮਜ਼ਬੂਤ ਕਰੇਗਾ ਰਾਸ਼ਟਰੀ ਏਕਤਾ ਕੈਂਪ

ਜਲੰਧਰ, 4 ਦਸੰਬਰ (ਖੇਡ ਪ੍ਰਤੀਨਿਧ)- ਨੌਜਵਾਨਾਂ ਵਿਚ ਦੇਸ਼ ਦੀ ਏਕਤਾ ਤੇ ਅਖੰਡਤਾ ਨੂੰ ਹੋਰ ਮਜ਼ਬੂਤ ਕਰਨ ਲਈ ਦੇਸ਼ ਦੇ ਵੱਖ-ਵੱਖ 13 ਸੂਬਿਆਂ ਦੇ ਨੌਜਵਾਨਾਂ ਵਲੋਂ ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਵਿਖੇ ਸ਼ੁਰੂ ਹੋਏ ਰਾਸ਼ਟਰੀ ਏਕਤਾ ਕੈਂਪ ਦੌਰਾਨ ਲੋਕ ਨਾਚ ਰਾਹੀਂ ...

ਪੂਰੀ ਖ਼ਬਰ »

Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX