ਤਾਜਾ ਖ਼ਬਰਾਂ


ਨਿਰਭਿਆ ਮਾਮਲਾ: ਦੋਸ਼ੀ ਪਵਨ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਅੱਜ ਹੋਵੇਗੀ ਸੁਣਵਾਈ
. . .  17 minutes ago
ਨਵੀਂ ਦਿੱਲੀ, 20 ਜਨਵਰੀ- ਨਿਰਭਿਆ ਮਾਮਲੇ 'ਚ ਦੋਸ਼ੀ ਪਵਨ ਕੁਮਾਰ ਗੁਪਤਾ ਦੀ ਪਟੀਸ਼ਨ 'ਤੇ ਅੱਜ ਸੁਪਰੀਮ ਕੋਰਟ 'ਚ ਸੁਣਵਾਈ ...
ਅੱਜ ਦਾ ਵਿਚਾਰ
. . .  33 minutes ago
ਸੰਘਣੀ ਧੁੰਦ ਕਾਰਨ ਬਰਮਿੰਘਮ-ਅੰਮ੍ਰਿਤਸਰ ਉਡਾਣ ਨੂੰ ਮੋੜਿਆ ਦਿੱਲੀ ਵੱਲ
. . .  1 day ago
ਰਾਜਾਸਾਂਸੀ, 19 ਜਨਵਰੀ (ਹੇਰ/ਹਰਦੀਪ ਸਿੰਘ ਖੀਵਾ) - ਮੌਸਮ ਖ਼ਰਾਬ ਹੋਣ ਅਤੇ ਸੰਘਣੀ ਧੁੰਦ ਪੈਣ ਕਾਰਨ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਦਿੱਲੀ ਤੋਂ ਪੁੱਜਣ ਵਾਲੀ ਇੱਕ ਉਡਾਣ ਰੱਦ ਹੋ ਗਈ ਜਦੋਂ ਕਿ ਬਰਮਿੰਘਮ ਤੋਂ ਅੰਮ੍ਰਿਤਸਰ...
ਫੈਸਲਾਕੁੰਨ ਵਨਡੇ 'ਚ ਭਾਰਤ ਦੀ ਆਸਟ੍ਰੇਲੀਆ ਉੱਪਰ 7 ਵਿਕਟਾਂ ਨਾਲ ਸ਼ਾਨਦਾਰ ਜਿੱਤ
. . .  1 day ago
ਭਾਰਤ ਆਸਟ੍ਰੇਲੀਆ ਫੈਸਲਾਕੁੰਨ ਵਨਡੇ : ਕਪਤਾਨ ਵਿਰਾਟ ਕੋਹਲੀ ਸੈਂਕੜੇ ਤੋਂ ਖੁੰਝੇ, 89 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਭਾਰਤ 34 ਓਵਰਾਂ ਮਗਰੋਂ 188 ਦੌੜਾਂ 'ਤੇ, ਜਿੱਤਣ ਲਈ ਚਾਹੀਦੀਆਂ ਹਨ 99 ਦੌੜਾਂ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਭਾਰਤ 31 ਓਵਰਾਂ ਮਗਰੋਂ 161/1 'ਤੇ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਭਾਰਤ ਨੂੰ 120 ਗੇਂਦਾਂ ਵਿਚ ਜਿੱਤਣ ਲਈ ਚਾਹੀਦੀਆਂ ਹਨ 131 ਦੌੜਾਂ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਰੋਹਿਤ ਸ਼ਰਮਾ ਨੇ 110 ਗੇਂਦਾਂ 'ਤੇ ਠੋਕਿਆ ਸੈਂਕੜਾ, ਸਕੋਰ 154/1
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਭਾਰਤ ਦੀਆਂ ਇਕ ਵਿਕਟ ਦੇ ਨੁਕਸਾਨ 'ਤੇ 150 ਦੌੜਾਂ ਪੂਰੀਆਂ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਵਿਰਾਟ ਕੋਹਲੀ ਨੇ ਕਪਤਾਨ ਵਜੋਂ 5 ਹਜ਼ਾਰ ਦੌੜਾਂ ਕੀਤੀਆਂ ਪੂਰੀਆਂ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਭਾਰਤ ਨੇ 20.3 ਓਵਰਾਂ 'ਚ 100 ਦੌੜਾਂ ਕੀਤੀਆਂ ਪੂਰੀਆਂ
. . .  1 day ago
ਹਵਲਦਾਰ ਬਲਜਿੰਦਰ ਸਿੰਘ ਦਾ ਕੀਤਾ ਗਿਆ ਅੰਤਿਮ ਸਸਕਾਰ
. . .  1 day ago
ਚੌਲਾਂਗ, 19 ਜਨਵਰੀ (ਸੁਖਦੇਵ ਸਿੰਘ) - ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਜਹੂਰਾ ਦੇ ਹਵਲਦਾਰ ਬਲਜਿੰਦਰ ਸਿੰਘ ਲੇਹ ਲਦਾਖ ਵਿਖੇ ਸ਼ਹੀਦ ਹੋ ਗਏ। ਅੱਜ ਉਨ੍ਹਾਂ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕਰ ਦਿੱਤਾ ਗਿਆ...
ਭਾਰਤ ਆਸਟ੍ਰੇਲੀਆ ਮੈਚ : ਰੋਹਿਤ ਸ਼ਰਮਾ ਨੇ ਬਣਾਇਆ ਅਰਧ ਸੈਂਕੜਾ
. . .  1 day ago
ਭਾਰਤ ਆਸਟ੍ਰੇਲੀਆ ਮੈਚ : ਕੇ.ਐਲ. ਰਾਹੁਲ 19 ਦੌੜਾਂ ਬਣਾ ਕੇ ਆਊਟ, ਭਾਰਤ 69/1 'ਤੇ
. . .  1 day ago
ਭਾਰਤ ਆਸਟ੍ਰੇਲੀਆ ਫੈਸਲਾਕੁੰਨ ਵਨਡੇ : ਭਾਰਤ 5 ਓਵਰਾਂ ਮਗਰੋਂ 61/0 'ਤੇ
. . .  1 day ago
ਸਬਜ਼ੀ ਵੇਚਣ ਵਾਲੇ ਦਾ ਨਿਕਲਿਆ ਲੋਹੜੀ ਬੰਪਰ
. . .  1 day ago
ਭਾਰਤ ਆਸਟ੍ਰੇਲੀਆ ਫੈਸਲਾਕੁੰਨ ਵਨਡੇ : ਭਾਰਤ 5 ਓਵਰਾਂ ਮਗਰੋਂ 38/0 'ਤੇ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਵਨਡੇ : ਆਸਟ੍ਰੇਲੀਆ ਨੇ ਭਾਰਤ ਨੂੰ ਜਿੱਤ ਲਈ ਦਿੱਤਾ 287 ਦੌੜਾਂ ਦਾ ਟੀਚਾ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਵਨਡੇ : ਆਸਟ੍ਰੇਲੀਆ ਦਾ ਨੌਵਾਂ ਖਿਡਾਰੀ ਆਊਟ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਵਨਡੇ : ਮੁਹੰਮਦ ਸ਼ੰਮੀ ਨੇ ਇੱਕੋ ਓਵਰ 'ਚ ਆਸਟ੍ਰੇਲੀਆ ਦੇ ਦੋ ਖਿਡਾਰੀ ਕੀਤੇ ਆਊਟ
. . .  1 day ago
...ਤੇ ਹੁਣ ਮੁਕਤਸਰ ਸਾਹਿਬ 'ਚ ਫੜਿਆ ਗਿਆ ਕਿਸੇ ਹੋਰ ਉਮੀਦਵਾਰ ਦੀ ਥਾਂ ਟੈੱਟ ਦਾ ਪੇਪਰ ਦੇ ਰਿਹਾ ਵਿਅਕਤੀ
. . .  1 day ago
ਕਸ਼ਮੀਰ 'ਚ ਇੰਟਰਨੈੱਟ ਨੂੰ ਲੈ ਕੇ ਦਿੱਤੇ ਬਿਆਨ 'ਤੇ ਨੀਤੀ ਆਯੋਗ ਦੇ ਮੈਂਬਰ ਸਾਰਸਵਤ ਨੇ ਦਿੱਤੀ ਸਫ਼ਾਈ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਵਨਡੇ : ਭਾਰਤ ਨੂੰ ਮਿਲੀ 6ਵੀਂ ਸਫਲਤਾ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਵਨਡੇ : ਆਸਟ੍ਰੇਲੀਆ ਦੇ ਸਟੀਵ ਸਮਿਥ ਦੀਆਂ 100 ਦੌੜਾਂ ਪੂਰੀਆਂ
. . .  1 day ago
ਨਾਗਰਿਕਤਾ ਕਾਨੂੰਨ ਅਤੇ ਐੱਨ. ਆਰ. ਸੀ. ਭਾਰਤ ਦਾ ਅੰਦਰੂਨੀ ਮਾਮਲਾ ਪਰ ਇਸ ਦੀ ਲੋੜ ਨਹੀਂ ਸੀ- ਸ਼ੇਖ਼ ਹਸੀਨਾ
. . .  1 day ago
ਇੰਟਰ ਹੋਸਟਲ ਮੈਨੇਜਮੈਂਟ ਮੈਨੂਅਲ ਰੱਦ ਕਰਵਾਉਣ ਲਈ ਕੇਸ ਦਾਇਰ ਕਰਵਾਏਗਾ ਜੇ.ਐਨ.ਯੂ ਵਿਦਿਆਰਥੀ ਸੰਘ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਵਨਡੇ : ਆਸਟ੍ਰੇਲੀਆ ਦਾ ਪੰਜਵਾਂ ਖਿਡਾਰੀ (ਕੈਰੀ) 35 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਵਨਡੇ : 40 ਓਵਰਾਂ ਬਾਅਦ ਆਸਟ੍ਰੇਲੀਆ 223/4
. . .  1 day ago
37 ਓਵਰਾਂ 'ਚ ਆਸਟ੍ਰੇਲੀਆ ਦੀਆਂ 200 ਦੌੜਾਂ ਪੂਰੀਆਂ
. . .  1 day ago
ਦਿੱਲੀ 'ਚ ਭਾਜਪਾ ਦਫ਼ਤਰ ਦੇ ਬਾਹਰ ਪਾਰਟੀ ਵਰਕਰਾਂ ਵਲੋਂ ਪ੍ਰਦਰਸ਼ਨ
. . .  1 day ago
ਨਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਕਾਬੂ
. . .  1 day ago
ਗੁਰਦੁਆਰਾ ਪੰਜਾ ਸਾਹਿਬ ਵਿਖੇ ਵਿਸਾਖੀ ਮਨਾਉਣ ਲਈ 3000 ਸ਼ਰਧਾਲੂ ਜਾਣਗੇ ਪਾਕਿ : ਸਿਰਸਾ
. . .  1 day ago
ਦਿੱਲੀ ਵਿਧਾਨ ਸਭਾ ਚੋਣਾਂ : ਆਮ ਆਦਮੀ ਪਾਰਟੀ ਨੇ ਜਾਰੀ ਕੀਤਾ ਮੈਨੀਫੈਸਟੋ
. . .  1 day ago
ਭਾਰਤ-ਆਸਟ੍ਰੇਲੀਆ ਫਾਈਨਲ ਇਕ ਦਿਨਾਂ ਮੈਚ : ਆਸਟ੍ਰੇਲੀਅਨ ਖਿਡਾਰੀ ਫਿੰਚ 19 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ-ਆਸਟ੍ਰੇਲੀਆ ਫਾਈਨਲ ਇਕ ਦਿਨਾਂ ਮੈਚ : ਆਸਟ੍ਰੇਲੀਅਨ ਖਿਡਾਰੀ ਡੇਵਿਡ ਵਾਰਨਰ 38 ਦੌੜਾਂ ਬਣਾ ਕੇ ਆਊਟ
. . .  1 day ago
ਹੌਲਦਾਰ ਬਲਜਿੰਦਰ ਸਿੰਘ ਲੇਹ ਲਦਾਖ਼ 'ਚ ਡਿਊਟੀ ਦੌਰਾਨ ਹੋਇਆ ਸ਼ਹੀਦ
. . .  1 day ago
ਨਸ਼ੇ ਦੀ ਓਵਰ ਡੋਜ਼ ਕਾਰਨ ਨੌਜਵਾਨ ਦੀ ਹੋਈ ਮੌਤ
. . .  1 day ago
ਲੋਕਾਂ ਨੂੰ ਬਿਹਤਰ ਜ਼ਿੰਦਗੀ ਪ੍ਰਦਾਨ ਕਰਨਾ ਹੈ ਨਾਗਰਿਕਤਾ ਸੋਧ ਕਾਨੂੰਨ ਦਾ ਮਕਸਦ: ਵਿਤ ਮੰਤਰੀ
. . .  1 day ago
ਭਾਰਤ ਆਸਟ੍ਰੇਲੀਆ ਫਾਈਨਲ ਇਕ ਦਿਨਾਂ ਮੈਚ : ਆਸਟ੍ਰੇਲੀਆ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  1 day ago
ਦਿੱਲੀ : ਐਨ.ਆਰ.ਸੀ ਅਤੇ ਸੀ.ਏ.ਏ ਦੇ ਖ਼ਿਲਾਫ਼ ਜਾਰੀ ਪ੍ਰਦਰਸ਼ਨ 'ਚ ਸ਼ਾਮਲ ਹੋਏ ਅਦਾਕਾਰ ਸੁਸ਼ਾਂਤ ਸਿੰਘ
. . .  1 day ago
ਮਹਾਰਾਸ਼ਟਰ ਅਤੇ ਕਰਨਾਟਕ ਦੇ ਦਰਮਿਆਨ ਸਰਹੱਦੀ ਵਿਵਾਦ ਨੂੰ ਸੁਲਝਾਏ ਗ੍ਰਹਿ ਮੰਤਰਾਲੇ : ਸੰਜੇ ਰਾਉਤ
. . .  1 day ago
20 ਕਰੋੜ ਦੀ ਹੈਰੋਇਨ ਸਮੇਤ ਦੋ ਨਸ਼ਾ ਤਸਕਰ ਕਾਬੂ
. . .  1 day ago
ਫ਼ਰੀਦਕੋਟ ਵਿਖੇ ਅਧਿਆਪਕ ਯੋਗਤਾ ਟੈੱਸਟ ਦੌਰਾਨ ਕਿਸੇ ਹੋਰ ਦੀ ਜਗ੍ਹਾ ਪ੍ਰੀਖਿਆ ਦੇ ਰਿਹਾ ਇਕ ਵਿਅਕਤੀ ਕਾਬੂ
. . .  1 day ago
ਸੰਘਣੀ ਧੁੰਦ ਨੇ ਰੋਕੀ ਵਾਹਨਾਂ ਦੀ ਰਫ਼ਤਾਰ
. . .  1 day ago
ਪਾਕਿ 'ਚ ਅਗਵਾ ਦੱਸੀ ਜਾ ਰਹੀ ਹਿੰਦੂ ਕੁੜੀ ਨੇ ਸਵੈ ਇੱਛਾ ਨਾਲ ਕੀਤਾ ਧਰਮ ਪਰਿਵਰਤਨ, ਵੀਡੀਓ 'ਚ ਕੀਤਾ ਖ਼ੁਲਾਸਾ
. . .  1 day ago
ਮਹਾਰਾਸ਼ਟਰ : ਸ਼ਬਾਨਾ ਆਜ਼ਮੀ ਦੇ ਡਰਾਈਵਰ ਦੇ ਖ਼ਿਲਾਫ਼ ਦਰਜ ਹੋਇਆ ਮਾਮਲਾ
. . .  1 day ago
ਸੰਘਣੀ ਧੁੰਦ ਕਾਰਨ ਟੋਲ ਪਲਾਜ਼ਾ ਤੇ ਲੱਗਿਆ ਵਾਹਨਾਂ ਦਾ ਜਾਮ, ਪ੍ਰੀਖਿਆਰਥੀ ਪਰੇਸ਼ਾਨ
. . .  1 day ago
ਸੰਘਣੀ ਧੁੰਦ ਕਾਰਣ ਫਿਰੋਜ਼ਪੁਰ-ਫਾਜਿਲਕਾ ਸੜਕ 'ਤੇ ਅਨੇਕਾ ਗੱਡੀਆਂ ਆਪਸ 'ਚ ਟਕਰਾਈਆਂ
. . .  1 day ago
ਅਧਿਆਪਕ ਯੋਗਤਾ ਟੈੱਸਟ ਦੌਰਾਨ ਕਿਸੇ ਦੀ ਜਗ੍ਹਾ ਟੈੱਸਟ ਦੇਣ ਵਾਲੇ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ- ਕ੍ਰਿਸ਼ਨ ਕੁਮਾਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 23 ਮੱਘਰ ਸੰਮਤ 551

ਗੁਰਦਾਸਪੁਰ / ਬਟਾਲਾ / ਪਠਾਨਕੋਟ

ਐਡਵੋਕੇਟ ਬਲਜੀਤ ਸਿੰਘ ਪਾਹੜਾ ਬਣੇ ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ–7 ਹਲਕਾ ਪ੍ਰਧਾਨਾਂ ਦੀ ਵੀ ਹੋਈ ਚੋਣ

ਗੁਰਦਾਸਪੁਰ, 7 ਦਸੰਬਰ (ਆਰਿਫ)-ਪੰਜਾਬ ਯੂਥ ਕਾਂਗਰਸ ਦੀਆਂ ਚੱਲ ਰਹੀਆਂ ਚੋਣਾਂ ਦੇ ਨਤੀਜੇ ਆਉਂਦੇ ਹੀ ਸ਼ਹਿਰ ਅੰਦਰ ਯੂਥ ਕਾਂਗਰਸੀ ਵਰਕਰਾਂ ਨੇ ਢੋਲ ਵਜਾ ਕੇ ਆਪਣੇ ਜੇਤੂ ਉਮੀਦਵਾਰਾਂ ਦਾ ਸਵਾਗਤ ਕੀਤਾ | ਇਨ੍ਹਾਂ ਚੋਣਾਂ 'ਚ ਹਲਕਾ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਦੇ ਛੋਟੇ ਭਰਾ ਤੇ ਮਿਲਕ ਪਲਾਂਟ ਗੁਰਦਾਸਪੁਰ ਦੇ ਚੇਅਰਮੈਨ ਐਡਵੋਕੇਟ ਬਲਜੀਤ ਸਿੰਘ ਪਾਹੜਾ ਨੇ 5243 ਵੋਟਾਂ ਦੀ ਵੱਡੀ ਲੀਡ ਲੈ ਕੇ ਪਹਿਲੇ ਸਥਾਨ 'ਤੇ ਰਹਿੰਦੇ ਹੋਏ ਜਿੱਤ ਪ੍ਰਾਪਤ ਕੀਤੀ, ਜੋ ਕਿ ਜ਼ਿਲ੍ਹਾ ਗੁਰਦਾਸਪੁਰ ਦੇ ਨਵੇਂ ਯੂਥ ਕਾਂਗਰਸ ਪ੍ਰਧਾਨ ਬਣੇ ਹਨ | ਜਦੋਂ ਕਿ ਦੂਸਰੇ ਨੰਬਰ'ਤੇ ਆਉਣ ਵਾਲਾ ਉਮੀਦਵਾਰ ਜਗਬੀਰ ਸਿੰਘ ਮਹਿਜ਼ 658 ਵੋਟਾਂ ਹੀ ਪ੍ਰਾਪਤ ਕਕ ਸਕਿਆ | ਬਲਜੀਤ ਸੰਘ ਪਾਹੜਾ ਨਾਲ ਕਾਦੀਆਂ ਤੋਂ ਜ਼ਿਲ੍ਹਾ ਪ੍ਰਧਾਨ ਦੀ ਚੋਣ ਲੜ ਰਹੇ ਰਾਹੁਲ ਸ਼ਰਮਾ ਜਿਨ੍ਹਾਂ ਨੰੂ ਕਿ ਵਿਧਾਇਕ ਬਾਜਵਾ ਦਾ ਥਾਪੜਾ ਸੀ, ਤੀਜੇ ਸਥਾਨ 'ਤੇ ਰਹਿੰਦੇ ਹੋਏ ਮਹਿਜ਼ 635 ਵੋਟਾਂ ਹੀ ਪ੍ਰਾਪਤ ਕਰ ਸਕੇ | ਇਸੇ ਤਰ੍ਹਾਂ ਦੀਨਾਨਗਰ ਦੇ ਦੀਪਕ ਰਾਜ ਨੇ 144 ਤੇ ਬਟਾਲਾ ਦੇ ਅਮਿਤਪਾਲ ਸਿੰਘ ਨੇ 312 ਵੋਟਾਂ ਪ੍ਰਾਪਤ ਕੀਤੀਆਂ | ਇਨ੍ਹਾਂ ਚੋਣਾਂ 'ਚ 7 ਹਲਕਿਆਂ ਦੇ ਹਲਕਾ ਪ੍ਰਧਾਨ ਵੀ ਚੁਣੇ ਗਏ | ਹਲਕਾ ਸ੍ਰੀ ਹਰਗੋਬਿੰਦਰਪੁਰ ਤੋਂ ਹਰਮਨਦੀਪ ਸਿੰਘ ਰਿਆੜ 86 ਵੋਟਾਂ, ਹਲਕਾ ਫਤਿਹਗੜ੍ਹ ਚੂੜੀਆਂ ਤੋਂ ਜਤਿੰਦਰਪਾਲ ਸਿੰਘ 260 ਵੋਟਾਂ, ਹਲਕਾ ਬਟਾਲਾ ਤੋ ਪ੍ਰਭਜੋਤ ਸਿੰਘ ਚੱਠਾ 457 ਵੋਟਾਂ, ਹਲਕਾ ਡੇਰਾ ਬਾਬਾ ਨਾਨਕ ਤੋਂ ਤੇਜਬੀਰ ਸਿੰਘ 846 ਵੋਟਾਂ, ਹਲਕਾ ਕਾਦੀਆਂ ਤੋਂ ਸੁਰਜੀਤ ਸਿੰਘ 256 ਵੋਟਾਂ, ਹਲਕਾ ਗੁਰਦਾਸਪੁਰ ਤੋਂ ਨਕੁਲ ਮਹਾਜਨ 2995 ਵੋਟਾਂ, ਹਲਕਾ ਦੀਨਾਨਗਰ ਤੋਂ ਰਮਨੀਕ ਸਿੰਘ 241 ਵੋਟਾਂ ਪ੍ਰਾਪਤ ਕਰਕੇ ਹਲਕਾ ਪ੍ਰਧਾਨ ਵਜੋਂ ਜੇਤੂ ਰਹੇ | ਬਲਜੀਤ ਸਿੰਘ ਪਾਹੜਾ ਦੀ ਜਿੱਤ ਦੀ ਖ਼ੁਸ਼ੀ 'ਚ ਕਾਂਗਰਸੀ ਵਰਕਰਾਂ ਨੇ ਸ਼ਹਿਰ ਅੰਦਰ ਖ਼ੁਸ਼ੀ ਵਿਚ ਲੱਡੂ ਵੰਡੇ ਅਤੇ ਢੋਲ ਵਜਾ ਕੇ ਭੰਗੜੇ ਪਾਏ | ਇਸ ਮੌਕੇ 'ਅਜੀਤ' ਨਾਲ ਗੱਲਬਾਤ ਕਰਦੇ ਹੋਏ ਬਲਜੀਤ ਸਿੰਘ ਪਾਹੜਾ ਨੇ ਕਿਹਾ ਕਿ ਯੂਥ ਕਾਂਗਰਸੀ ਵਰਕਰਾਂ ਨੇ ਉਨ੍ਹਾਂ ਨੰੂ ਦਿਲ ਖੋਲ ਕੇ ਵੋਟਾਂ ਪਾਈਆਂ ਹਨ | ਇਸ ਲਈ ਉਹ ਆਪਣੀ ਜ਼ਿੰਮੇਵਾਰੀ ਪੂਰੀ ਮਿਹਨਤ ਤੇ ਇਮਾਨਦਾਰੀ ਨਾਲ ਨਿਭਾਉਣਗੇ ਅਤੇ ਆਪਣੇ ਯੂਥ ਕਾਂਗਰਸੀ ਵਰਕਰਾਂ ਨਾਲ ਹਮੇਸ਼ਾ ਖੜੇ ਰਹਿਣਗੇ |

ਪੰਜਾਬ ਯੂਥ ਕਾਂਗਰਸ ਚੋਣਾਂ
ਕੇ.ਪੀ. ਪਾਹੜਾ 5358 ਵੋਟਾਂ ਨਾਲ ਜਨਰਲ ਸਕੱਤਰ ਦੇ ਉਮੀਦਵਾਰ ਵਜੋਂ ਪੰਜਾਬ ਭਰ 'ਚੋਂ ਦੂਜੇ ਸਥਾਨ 'ਤੇ

ਗੁਰਦਾਸਪੁਰ, 7 ਦਸੰਬਰ (ਆਰਿਫ਼)-ਅੱਜ ਦੇਰ ਸ਼ਾਮ ਪੰਜਾਬ ਅੰਦਰ ਯੂਥ ਕਾਂਗਰਸ ਦੀਆਂ ਚੋਣਾਂ ਦੇ ਆਏ ਨਤੀਜੇ ਤੋਂ ਬਾਅਦ ਜ਼ਿਲ੍ਹਾ ਗੁਰਦਾਸਪੁਰ ਦੀ ਬੱਲੇ-ਬੱਲੇ ਹੁੰਦੀ ਦਿਖਾਈ ਦਿੱਤੀ | ਕਿਉਂਕਿ ਸਭ ਤੋਂ ਵੱਧ ਵੋਟਾਂ ਜ਼ਿਲ੍ਹਾ ਗੁਰਦਾਸਪੁਰ ਅੰਦਰ ਪੋਲ ਹੋਣ ਦੀ ਚਰਚਾ ਹੈ | ...

ਪੂਰੀ ਖ਼ਬਰ »

ਡੇਰਾ ਬਾਬਾ ਨਾਨਕ ਵਿਖੇ 10 ਨੂੰ ਹੋਣ ਵਾਲੇ ਅੰਤਰਰਾਸ਼ਟਰੀ ਕਬੱਡੀ ਕੱਪ ਸਬੰਧੀ ਮੀਟਿੰਗ

ਡੇਰਾ ਬਾਬਾ ਨਾਨਕ, 7 ਦਸੰਬਰ (ਹੀਰਾ ਸਿੰਘ ਮਾਂਗਟ)-550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਰਹੱਦੀ ਕਸਬਾ ਡੇਰਾ ਬਾਬਾ ਨਾਨਕ ਵਿਖੇ 10 ਦਸੰਬਰ ਨੂੰ ਹੋਣ ਵਾਲੇ ਅੰਤਰਰਾਸ਼ਟਰੀ ਕਬੱਡੀ ਕੱਪ ਦੇ ਫਾਈਨਲ ਮੁਕਾਬਲੇ ਅਤੇ ਸਮਾਪਤੀ ਸਮਾਗਮ ਮੌਕੇ ਹੋਣ ਵਾਲੇ ਇਨਾਮ ਵੰਡ ਸਮਾਰਹੋ ...

ਪੂਰੀ ਖ਼ਬਰ »

ਬੇਟ ਇਲਾਕੇ ਤੋਂ ਬਟਾਲਾ ਧਰਨੇ ਲਈ ਲਾਲੀਆ ਦੀ ਅਗਵਾਈ 'ਚ ਜਥਾ ਰਵਾਨਾ

ਪੁਰਾਣਾ ਸਾਲਾ, 7 ਦਸੰਬਰ (ਗੁਰਵਿੰਦਰ ਸਿੰਘ ਗੁਰਾਇਆ)-ਅਕਾਲੀ ਆਗੂ ਦਲਬੀਰ ਸਿੰਘ ਢਿਲਵਾਂ ਦੇ ਕਤਲ ਮਾਮਲੇ ਨੂੰ ਲੈ ਕੇ ਬਟਾਲਾ ਐਸ.ਐਸ.ਪੀ. ਦਫ਼ਤਰ ਵਿਖੇ ਸ਼੍ਰੋਮਣੀ ਅਕਾਲੀ ਦਲ ਹਾਈ ਕਮਾਨ ਵਲੋਂ ਦਿੱਤੇ ਗਏ ਧਰਨੇ 'ਚ ਸ਼ਮੂਲੀਅਤ ਕਰਨ ਲਈ ਜਿੱਥੇ ਬੇਟ ਇਲਾਕੇ ਦੇ ਵੱਖ-ਵੱਖ ...

ਪੂਰੀ ਖ਼ਬਰ »

ਪਿੰਡ ਬਿਜਲੀਵਾਲ ਵਿਖੇ ਮੁਫ਼ਤ ਮੈਡੀਕਲ ਕੈਂਪ 13 ਨੂੰ

ਬਟਾਲਾ, 7 ਦਸੰਬਰ (ਕਾਹਲੋਂ)-ਇਲਾਕਾ ਨਿਵਾਸੀਆਂ ਅਤੇ ਪਿੰਡ ਬਿਜਲੀਵਾਲ ਦੇ ਲੋਕਾਂ ਦੀ ਸਹੂਲਤ ਲਈ ਵਰਲਡ ਕੈਂਸਰ ਕੇਅਰ ਚੈਰੀਟੇਬਲ ਟਰੱਸਟ ਅਤੇ ਪਿੰਡ ਦੇ ਐਨ.ਆਰ.ਆਈ. ਵੀਰਾਂ ਦੇ ਸਹਿਯੋਗ ਨਾਲ ਧਾਲੀਵਾਲ ਅਤੇ ਉਨ੍ਹਾਂ ਦੀ ਸਮੁੱਚੀ ਮੈਡੀਕਲ ਟੀਮ ਵਲੋਂ 13 ਦਸੰਬਰ ਨੂੰ ਪਿੰਡ ...

ਪੂਰੀ ਖ਼ਬਰ »

ਐਸ.ਐਸ. ਬਾਜਵਾ ਸਕੂਲ 'ਚ ਪਲਾਸਟਿਕ ਦੇ ਨੁਕਸਾਨ 'ਤੇ ਸੈਮੀਨਾਰ

ਬਟਾਲਾ, 7 ਦਸੰਬਰ (ਕਾਹਲੋਂ)-ਐਸ.ਐਸ. ਬਾਜਵਾ ਸਕੂਲ 'ਚ ਐਨ.ਸੀ.ਸੀ. ਦੇ ਕੈਡਿਟ ਦੁਆਰਾ ਪਲਾਸਟਿਕ ਦਾ ਪ੍ਰਯੋਗ ਨਾ ਕਰਨ ਲਈ ਇਕ ਸੈਮੀਨਾਰ ਲਗਾਇਆ ਗਿਆ | ਇਸ ਸੈਮੀਨਾਰ ਦੀ ਅਗਵਾਈ ਏ.ਐਨ.ਓ. ਰੂਹੀ ਭਗਤ (ਲੈਫਟੀਨੈਂਟ) ਦੁਆਰਾ ਕੀਤੀ ਗਈ | ਇਸ ਮੌਕੇ ਪਿ੍ੰਸੀ: ਡਾ. ਰਮਨ ਕੁਮਾਰ ਅਤੇ ...

ਪੂਰੀ ਖ਼ਬਰ »

ਦਿਨ ਦਿਹਾੜੇ ਮੋਟਰਸਾਈਕਲ ਚੋਰੀ

ਗੁਰਦਾਸਪੁਰ, 7 ਦਸੰਬਰ (ਗੁਰਪ੍ਰਤਾਪ ਸਿੰਘ)-ਗੁਰਦਾਸਪੁਰ ਸ਼ਹਿਰ 'ਚ ਨਿੱਤ ਦਿਨ ਦਿਹਾੜੇ ਮੋਟਰਸਾਈਕਲ ਚੋਰੀ ਹੋਣ ਨਾਲ ਲੋਕ ਪਹਿਲਾਂ ਕਾਫ਼ੀ ਪ੍ਰੇਸ਼ਾਨ ਹਨ ਅਤੇ ਇਸ ਨਾਲ ਪੁਲਿਸ ਪ੍ਰਸ਼ਾਸਨ 'ਤੇ ਪਹਿਲਾਂ ਹੀ ਕਈ ਤਰ੍ਹਾਂ ਦੇ ਪ੍ਰਸ਼ਨ ਚਿੰਨ੍ਹ ਲੱਗ ਰਹੇ ਹਨ | ਇਸ ਸਬੰਧੀ ...

ਪੂਰੀ ਖ਼ਬਰ »

ਲੜਕੀ ਨੂੰ ਵਰਗ਼ਲਾ ਕੇ ਲੈ ਜਾਣ ਵਾਲੇ ਦੋਸ਼ੀ ਿਖ਼ਲਾਫ਼ ਮਾਮਲਾ ਦਰਜ

ਪੁਰਾਣਾ ਸ਼ਾਲਾ 7 ਦਸੰਬਰ (ਅਸ਼ੋਕ ਸ਼ਰਮਾ)-ਪੁਲਿਸ ਸਟੇਸ਼ਨ ਪੁਰਾਣਾ ਸ਼ਾਲਾ ਅਧੀਨ ਪੈਂਦੇ ਪਿੰਡ ਸੈਦੋਵਾਲ ਕਲਾਂ ਦੇ ਵਾਸੀ ਵਿਅਕਤੀ ਨੇ ਪੁਲਿਸ ਨੂੰ ਲਿਖਤੀ ਸ਼ਿਕਾਇਤ 'ਚ ਦੱਸਿਆ ਕਿ ਉਸ ਦੀ ਨਾਬਾਲਗ ਲੜਕੀ ਇਕ ਪ੍ਰਾਈਵੇਟ ਸਕੂਲ ਪੁਰਾਣਾ ਸ਼ਾਲਾ ਨੇੜੇ ਪੜ੍ਹਦੀ ਹੈ | ਉਸ ...

ਪੂਰੀ ਖ਼ਬਰ »

ਬੀ.ਐਸ.ਐਫ. ਵਲੋਂ ਅੰਤਰਰਾਸ਼ਟਰੀ ਸਰਹੱਦ ਤੋਂ ਨੌਜਵਾਨ ਕਾਬੂ

ਕਲਾਨੌਰ, 7 ਦਸੰਬਰ (ਪੁਰੇਵਾਲ)-ਜ਼ਿਲ੍ਹਾ ਗੁਰਦਾਸਪੁਰ 'ਚੋਂ ਗੁਜਰਦੀ ਭਾਰਤ-ਪਾਕਿ ਅੰਤਰਰਾਸ਼ਟਰੀ ਸਰਹੱਦ ਨੇੜਿਓਾ ਬੀ.ਐਸ.ਐਫ. ਵਲੋਂ ਇਕ ਨੌਜਵਾਨ ਨੂੰ ਭੇਦਭਰੀ ਹਾਲਤ 'ਚ ਕਾਬੂ ਕਰਨ ਦੀ ਖ਼ਬਰ ਹੈ | ਫੜ੍ਹੇ ਗਏ ਨੌਜਵਾਨ ਨੂੰ ਬੀ.ਐਸ.ਐਫ਼. ਵਲੋਂ ਕਲਾਨੌਰ ਪੁਲਿਸ ਦੇ ਹਵਾਲੇ ...

ਪੂਰੀ ਖ਼ਬਰ »

ਆੜ੍ਹਤੀ ਦੀ ਦੁਕਾਨ ਤੋਂ ਨਕਦੀ ਲੈ ਕੇ ਫ਼ਰਾਰ ਹੋਇਆ ਲੁਟੇਰਾ ਕਾਬੂ

ਕਾਦੀਆਂ, 7 ਦਸੰਬਰ (ਕੁਲਵਿੰਦਰ ਸਿੰਘ)-ਕਸਬਾ ਕਾਦੀਆਂ ਦੇ ਹਰਚੋਵਾਲ ਰੋਡ 'ਤੇ ਸਥਿਤ ਇਕ ਆੜ੍ਹਤੀ ਤੇ ਖਾਦ ਸਟੋਰ ਦੇ ਮਾਲਕ ਤੋਂ ਕਰੀਬ 35 ਹਜ਼ਾਰ ਰੁਪਏ ਨਕਦੀ ਲੈ ਕੇ ਫ਼ਰਾਰ ਹੋਏ ਲੁਟੇਰੇ ਨੂੰ ਕਾਬੂ ਕੀਤਾ ਗਿਆ ਹੈ | ਮਿਲੀ ਜਾਣਕਾਰੀ ਅਨੁਸਾਰ ਉਕਤ ਆੜ੍ਹਤੀ ਦੇ ਪਾਸੋਂ ...

ਪੂਰੀ ਖ਼ਬਰ »

ਬਲੈਰੋ ਗੱਡੀ ਦਰੱਖਤ 'ਚ ਵੱਜਣ ਕਾਰਨ ਵਾਲ-ਵਾਲ ਬਚੀਆਂ ਸਵਾਰੀਆਂ

ਪੁਰਾਣਾ ਸ਼ਾਲਾ, 7 ਦਸੰਬਰ (ਅਸ਼ੋਕ ਸ਼ਰਮਾ)- ਗੁਰਦਾਸਪੁਰ-ਮੁਕੇਰੀਆਂ ਮੁੱਖ ਮਾਰਗ 'ਤੇ ਪੈਂਦੇ ਪਿੰਡ ਚਾਵਾ ਨੇੜੇ ਅਚਾਨਕ ਡਰਾਈਵਰ ਦਾ ਸੰਤੁਲਨ ਵਿਗੜਨ ਕਾਰਨ ਬਲੈਰੋ ਗੱਡੀ ਇਕ ਦਰੱਖਤ 'ਚ ਵੱਜਣ ਕਾਰਨ ਸਵਾਰੀਆਂ ਵਾਲ-ਵਾਲ ਬਚ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ | ਪੁਲਿਸ ਨੰੂ ...

ਪੂਰੀ ਖ਼ਬਰ »

ਸਬ ਡਵੀਜ਼ਨ ਪੁਰਾਣਾ ਸ਼ਾਲਾ ਨੇ ਧਾਰਿਆ ਜੰਗਲ ਦਾ ਰੂਪ

ਪੁਰਾਣਾ ਸਾਲਾ 7 ਦਸੰਬਰ (ਅਸ਼ੋਕ ਸ਼ਰਮਾ)-ਪਾਵਰਕਾਮ ਅਧੀਨ ਕੰਮ ਕਰਦੀ ਸਬ ਡਵੀਜ਼ਨ ਪੁਰਾਣਾ ਸ਼ਾਲਾ ਦੇ ਦਫ਼ਤਰ ਦੀ ਗਰਾਊਾਡ ਦੇ ਆਲੇ ਦੁਆਲੇ ਅਧਿਕਾਰੀਆਂ ਦੀ ਅਣਦੇਖੀ ਕਾਰਨ ਖ਼ਾਲੀ ਗਰਾਊਾਡ ਨੇ ਜੰਗਲ ਦਾ ਰੂਪ ਧਾਰਨ ਕੀਤਾ ਹੋਇਆ ਹੈ | ਆਗੂਆਂ ਨੇ ਦੱਸਿਆ ਕਿ ਸਬ ਡਵੀਜ਼ਨ ...

ਪੂਰੀ ਖ਼ਬਰ »

ਏ.ਡੀ.ਸੀ. ਮੂਧਲ ਅਤੇ ਬੀ.ਡੀ.ਪੀ.ਓ. ਚੌਹਾਨ ਵਲੋਂ ਵਿਕਾਸ ਕਾਰਜਾਂ ਸਬੰਧੀ ਪੰਚਾਂ-ਸਰਪੰਚਾਂ ਨਾਲ ਮੀਟਿੰਗ

ਵਡਾਲਾ ਬਾਂਗਰ, 7 ਦਸੰਬਰ (ਮਨਪ੍ਰੀਤ ਸਿੰਘ ਘੁੰਮਣ)-ਸਥਾਨਕ ਕਸਬੇ 'ਚ ਜ਼ਿਲ੍ਹਾ ਗੁਰਦਾਸਪੁਰ ਦੇ ਵਧੀਕ ਡਿਪਟੀ ਕਮਿਸ਼ਨਰ ਰਣਬੀਰ ਸਿੰਘ ਮੂਧਲ ਅਤੇ ਕਲਾਨੌਰ ਬੀ.ਡੀ.ਪੀ.ਓ. ਗੁਰਜੀਤ ਸਿੰਘ ਚੌਹਾਨ ਵਲੋਂ ਵਡਾਲਾ ਬਾਂਗਰ 'ਚ ਹੋਣ ਵਾਲੇ ਵੱਡੇ ਪੱਧਰ 'ਤੇ ਵਿਕਾਸ ਕਾਰਜ ਸ਼ੁਰੂ ...

ਪੂਰੀ ਖ਼ਬਰ »

ਫ਼ੌਜ 'ਚ ਭਰਤੀ ਕਰਵਾਉਣ ਦੇ ਨਾਂਅ 'ਤੇ ਠੱਗੀ–ਦਰਜ

ਧਾਰੀਵਾਲ, 7 ਦਸੰਬਰ (ਸਵਰਨ ਸਿੰਘ)-ਫ਼ੌਜ 'ਚ ਭਰਤੀ ਕਰਵਾਉਣ ਦੇ ਨਾਂਅ 'ਤੇ ਠੱਗੀ ਮਾਰਨ ਵਾਲੇ ਦੇ ਵਿਅਕਤੀਆਂ ਿਖ਼ਲਾਫ਼ ਧੋਖਾਧੜੀ ਦਾ ਮਾਮਲਾ ਦਰਜ ਹੋਇਆ ਹੈ | ਇਸ ਸਬੰਧ 'ਚ ਐਸ.ਐਚ.ਓ. ਮਨਜੀਤ ਸਿੰਘ ਨੇ ਦੱਸਿਆ ਕਿ ਸਤਨਾਮ ਸਿੰਘ ਪੁੱਤਰ ਅਮਰ ਸਿੰਘ ਵਾਸੀ ਪਿੰਡ ਬੱਲੜਵਾਲ ...

ਪੂਰੀ ਖ਼ਬਰ »

ਜਸਬੀਰ ਜੱਸੀ, ਗੁਰਲੇਜ਼ ਅਖ਼ਤਰ ਤੇ ਸਤਵਿੰਦਰ ਸੱਤੀ ਕਰਨਗੇ ਦਰਸ਼ਕਾਂ ਦਾ ਮਨੋਰੰਜਨ ਡੇਰਾ ਬਾਬਾ ਨਾਨਕ ਵਿਖੇ 10 ਨੂੰ ਹੋਣ ਵਾਲੇ ਅੰਤਰਰਾਸ਼ਟਰੀ ਕਬੱਡੀ ਕੱਪ ਸਬੰਧੀ ਮੀਟਿੰਗ

ਡੇਰਾ ਬਾਬਾ ਨਾਨਕ, 7 ਦਸੰਬਰ (ਹੀਰਾ ਸਿੰਘ ਮਾਂਗਟ)-550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਰਹੱਦੀ ਕਸਬਾ ਡੇਰਾ ਬਾਬਾ ਨਾਨਕ ਵਿਖੇ 10 ਦਸੰਬਰ ਨੂੰ ਹੋਣ ਵਾਲੇ ਅੰਤਰਰਾਸ਼ਟਰੀ ਕਬੱਡੀ ਕੱਪ ਦੇ ਫਾਈਨਲ ਮੁਕਾਬਲੇ ਅਤੇ ਸਮਾਪਤੀ ਸਮਾਗਮ ਮੌਕੇ ਹੋਣ ਵਾਲੇ ਇਨਾਮ ਵੰਡ ਸਮਾਰਹੋ ...

ਪੂਰੀ ਖ਼ਬਰ »

ਲਹਿੰਦੀ ਪੱਤੀ ਬੱਬੇਹਾਲੀ ਨੂੰ ਵਾਟਰ ਸਪਲਾਈ ਦੀ ਸਹੂਲਤ ਨਾ ਮਿਲਣ ਕਰਕੇ ਲੋਕ ਪ੍ਰੇਸ਼ਾਨ

ਪੁਰਾਣਾ ਸ਼ਾਲਾ, 7 ਦਸੰਬਰ (ਅਸ਼ੋਕ ਸ਼ਰਮਾ)-ਗੁਰਦਾਸਪੁਰ ਬਲਾਕ ਅੰਦਰ ਪੈਂਦੇ ਪਿੰਡ ਬੱਬੇਹਾਲੀ ਦੀ ਲਹਿੰਦੀ ਪੱਤੀ ਦੇ ਲੋਕਾਂ ਨੰੂ ਵਾਟਰ ਸਪਲਾਈ ਦਾ ਪਾਣੀ ਨਾ ਮਿਲਣ ਕਰਕੇ ਲੋਕਾਂ ਦਾ ਵਾਟਰ ਸਪਲਾਈ ਵਿਭਾਗ ਗੁਰਦਾਸਪੁਰ ਦੇ ਉੱਚ ਅਧਿਕਾਰੀਆਂ ਿਖ਼ਲਾਫ਼ ਭਾਰੀ ਰੋਸ ਪਾਇਆ ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਕਮੇਟੀ ਵਲੋਂ ਪਿੰਡ ਸੁਲਤਾਨੀ ਵਿਖੇ ਮੀਟਿੰਗ

ਦੋਰਾਂਗਲਾ, 7 ਦਸੰਬਰ (ਲਖਵਿੰਦਰ ਸਿੰਘ ਚੱਕਰਾਜਾ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਇਕ ਮੀਟਿੰਗ ਪਿੰਡ ਸੁਲਤਾਨੀ ਵਿਖੇ ਰਣਬੀਰ ਸਿੰਘ ਡੁਗਰੀ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੰੂ ਸੰਬੋਧਨ ਕਰਦਿਆਂ ਵੱਖ-ਵੱਖ ਆਗੂਆਂ ਕਿਹਾ ਕਿ ਪਿੰਡ ਸੁਲਤਾਨੀ ਦੇ ਕੁਝ ...

ਪੂਰੀ ਖ਼ਬਰ »

ਮਹਾਰਾਜਾ ਰਣਜੀਤ ਸਿੰਘ ਅਕੈਡਮੀ ਦੇ ਬੈਚਾਂ 'ਚ ਵਿਦਿਆਰਥੀਆਂ ਦਾ ਭਾਰੀ ਉਤਸ਼ਾਹ

ਗੁਰਦਾਸਪੁਰ, 7 ਦਸੰਬਰ (ਆਰਿਫ਼)-ਸਥਾਨਕ ਕਾਲਜ ਰੋਡ 'ਤੇ ਸਥਿਤ ਐਜੂਕੇਸ਼ਨ ਵਰਲਡ ਵਿਚ ਸ਼ੁਰੂ ਕੀਤੇ ਗਏ ਮਹਾਰਾਜਾ ਰਣਜੀਤ ਸਿੰਘ ਅਕੈਡਮੀ ਦੀ ਕੋਚਿੰਗ ਦੇ ਬੈਚਾਂ ਵਿਚ ਵਿਦਿਆਰਥੀਆਂ ਦਾ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਜੂਕੇਸ਼ਨ ...

ਪੂਰੀ ਖ਼ਬਰ »

ਸੰਤ ਬਾਬਾ ਤੇਜਾ ਸਿੰਘ ਨਿਕੌੜੇ ਵਾਲੇ ਤੇ ਸੰਤ ਬਾਬਾ ਹਰਭਜਨ ਸਿੰਘ ਦੀ ਬਰਸੀ ਮਨਾਈ

ਬਟਾਲਾ, 7 ਦਸੰਬਰ (ਕਾਹਲੋਂ)-ਸੰਤ ਬਾਬਾ ਤੇਜਾ ਸਿੰਘ ਨਿਕੌੜੇ ਵਾਲੇ ਅਤੇ ਸੰਤ ਬਾਬਾ ਹਰਭਜਨ ਸਿੰਘ ਭਾਗੋਵਾਲ ਵਾਲਿਆਂ ਦੀ ਸਾਂਝੀ ਬਰਸੀ ਗੁਰਦੁਆਰਾ ਸੰਤ ਬਾਬਾ ਮੋਹਨ ਸਿੰਘ, ਬਟਾਲਾ ਤੋਂ ਡੇਰਾ ਬਾਬਾ ਨਾਨਕ ਰੋਡ ਨੇੜੇ ਅੱਡਾ ਸਰਵਾਲੀ ਭਾਗੋਵਾਲ ਖੁਰਦ ਵਿਖੇ ਸ਼ਰਧਾ ...

ਪੂਰੀ ਖ਼ਬਰ »

ਦੀ ਬਿ੍ਟਿਸ਼ ਲਾਇਬ੍ਰੇਰੀ ਕਰ ਰਹੀ ਹੈ ਵਿਦਿਆਰਥੀਆਂ ਦਾ ਯੂ.ਕੇ. ਜਾਣ ਦਾ ਸੁਪਨਾ ਸਾਕਾਰ

ਗੁਰਦਾਸਪੁਰ, 7 ਦਸੰਬਰ (ਆਰਿਫ਼)-ਇਮੀਗ੍ਰੇਸ਼ਨ ਦੀਆਂ ਬਿਹਤਰੀਨ ਸੇਵਾਵਾਂ ਪ੍ਰਧਾਨ ਕਰਨ ਵਾਲੀ ਸੰਸਥਾ ਦੀ ਬਿ੍ਟਿਸ਼ ਲਾਇਬ੍ਰੇਰੀ ਵਲੋਂ ਲਗਾਤਾਰ ਯੂ.ਕੇ., ਆਸਟੇ੍ਰਲੀਆ ਤੇ ਕੈਨੇਡਾ ਦੇ ਸਟੱਡੀ ਵੀਜ਼ੇ ਲਗਾ ਕੇ ਵਿਦਿਆਰਥੀਆਂ ਦੇ ਵਿਦੇਸ਼ ਜਾਣ ਦੇ ਸੁਪਨੇ ਸਾਕਾਰ ਕੀਤੇ ...

ਪੂਰੀ ਖ਼ਬਰ »

ਆੜ੍ਹਤੀ ਜਗਜੀਤ ਸਿੰਘ ਘੁਮਾਣ ਦੀ ਅੰਤਿਮ ਅਰਦਾਸ ਮੌਕੇ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ

ਘੁਮਾਣ, 7 ਦਸੰਬਰ (ਬੰਮਰਾਹ, ਬਾਵਾ)-ਨਾਮਦੇਵ ਦਰਬਾਰ ਕਮੇਟੀ ਦੇ ਸਕੱਤਰ ਸੁਖਜਿੰਦਰ ਸਿੰਘ ਲਾਲੀ ਤੇ ਜਸਬੀਰ ਸਿੰਘ ਬਾਵਾ ਦੇ ਭਰਾ ਆੜ੍ਹਤੀ ਜਗਜੀਤ ਸਿੰਘ ਬਾਵਾ ਪੁੱਤਰ ਜੋਗਿੰਦਰ ਸਿੰਘ ਬਾਵਾ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ | ਉਨ੍ਹਾਂ ਦੇ ਨਮਿੱਤ ਰਖਵਾਏ ਅਖੰਡ ਪਾਠ ...

ਪੂਰੀ ਖ਼ਬਰ »

ਸੁਖਜਿੰਦਰ ਮੈਮੋਰੀਅਲ ਸਕੂਲ 'ਚ ਸਪੋਰਟਸ ਮੀਟ ਸਮਾਪਤ

ਗੁਰਦਾਸਪੁਰ, 7 ਦਸੰਬਰ (ਸੁਖਵੀਰ ਸਿੰਘ ਸੈਣੀ)-ਨਜ਼ਦੀਕੀ ਪਿੰਡ ਬੱਬਰੀ ਵਿਖੇ ਸਥਿਤ ਸੁਖਜਿੰਦਰ ਮੈਮੋਰੀਅਲ ਪਬਲਿਕ ਸਕੂਲ 'ਚ ਸਪੋਰਟਸ ਮੀਟ ਦਾ ਆਰੰਭ ਮੈਨੇਜਿੰਗ ਡਾਇਰੈਕਟਰ ਦਲਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਆਰੰਭ ਕੀਤਾ ਗਿਆ ਸੀ | ਜਿਸ ਦਾ ਸਮਾਪਤੀ ਸਮਾਗਮ ...

ਪੂਰੀ ਖ਼ਬਰ »

ਸ਼ਿਵਾਲਿਕ ਆਈ.ਟੀ.ਆਈ. ਵਿਖੇ ਪੀ.ਐਮ.ਕੇ. ਵੀ.ਵਾਏ. ਦੇ ਕੋਰਸਾਂ 'ਚ ਮੁਫ਼ਤ ਦਾਖ਼ਲਾ ਸ਼ੁਰੂ

ਗੁਰਦਾਸਪੁਰ, 7 ਦਸੰਬਰ (ਸੁਖਵੀਰ ਸਿੰਘ ਸੈਣੀ)-ਸ਼ਿਵਾਲਿਕ ਗਰੁੱਪ ਆਫ਼ ਇੰਸਟੀਚਿਊਟ ਦੇ ਚੇਅਰਮੈਨ ਸੰਧੂ ਨੇ ਦੱਸਿਆ ਕਿ ਪੀ.ਐਮ.ਕੇ.ਵੀ.ਵਾਏ. ਦੇ ਸੈਂਟਰ ਹੈੱਡ ਵੈਟਰਨਰੀ ਅਤੇ ਆਰਟੀਫੀਸ਼ੀਅਲ ਇੰਨਸੈਮੀਨੇਸ਼ਨ ਟੈਕਨੀਸੀਅਨ ਮੇਕਅਪ ਆਰਟੀਸਟ, ਨਰਸਿੰਗ, ਕੰਪਿਊਟਰ ਆਦਿ ਦੇ ...

ਪੂਰੀ ਖ਼ਬਰ »

ਟੱਚਟੋਨਸ ਦੀ ਅੰਜਲੀ ਨੇ ਕੀਤੇ 7.0 ਬੈਂਡ ਹਾਸਲ

ਗੁਰਦਾਸਪੁਰ, 7 ਦਸੰਬਰ (ਗੁਰਪ੍ਰਤਾਪ ਸਿੰਘ)-ਸਥਾਨਕ ਗੁਰਦਾਸਪੁਰ ਦੇ ਕਾਹਨੰੂਵਾਨ ਚੌਾਕ ਸਥਿਤ ਆਈਲਟਸ, ਪੀ.ਟੀ.ਈ. ਅਤੇ ਇਮੀਗਰੇਸ਼ਨ ਦੀ ਭਰੋਸੇਮੰਦ ਮੰਨੀ ਜਾਂਦੀ ਸੰਸਥਾ ਟੱਚਟੋਨਸ ਵਲੋਂ ਆਪਣਾ ਨਵਾਂ ਬੈਚ ਕੱਲ੍ਹ ਤੋਂ ਸ਼ੁਰੂ ਕੀਤਾ ਜਾ ਰਿਹਾ ਹੈ | ਇਸ ਮੌਕੇ ਜਾਣਕਾਰੀ ...

ਪੂਰੀ ਖ਼ਬਰ »

ਗਲੋਬਲ ਗੁਰੂ ਇਮੀਗ੍ਰੇਸ਼ਨ ਵਲੋਂ ਕੈਨੇਡਾ/ਆਸਟ੍ਰੇਲੀਆ ਅਤੇ ਯੂ.ਕੇ. ਸੈਮੀਨਾਰ ਅੱਜ

ਗੁਰਦਾਸਪੁਰ, 7 ਦਸੰਬਰ (ਆਰਿਫ਼)-ਕੈਨੇਡਾ ਅਤੇ ਅਸਟੇ੍ਰਲੀਆ ਜਾਣ ਵਾਲੇ ਵਿਦਿਆਰਥੀਆਂ ਲਈ ਗਲੋਬਲ ਗੁਰੂ ਇਮੀਗ੍ਰੇਸ਼ਨ ਵਲੋਂ ਧਾਰੀਵਾਲ ਵਿਖੇ 8 ਦਸੰਬਰ ਨੂੰ ਸੈਮੀਨਾਰ ਰੱਖਿਆ ਗਿਆ ਹੈ | ਵਿਦਿਆਰਥੀ 8 ਦਸੰਬਰ ਨੂੰ ਹੋਟਲ ਫਿਉਲ ਹੱਬ, ਨਜ਼ਦੀਕ ਕੇ.ਜੇ. ਹਸਪਤਾਲ, ...

ਪੂਰੀ ਖ਼ਬਰ »

ਸੰਤ ਬਾਪੂ ਸੰਪੂਰਨ ਸਿੰਘ ਮਲਕਪੁਰ ਵਾਲਿਆਂ ਦੇ ਭਰਾ ਬਾਪੂ ਬਲਕਾਰ ਸਿੰਘ ਦਾ ਦਿਹਾਂਤ

ਬਟਾਲਾ, 7 ਦਸੰਬਰ (ਕਾਹਲੋਂ)-ਸੰਤ ਬਾਪੂ ਸੰਪੂਰਨ ਸਿੰਘ ਮਲਕਪੁਰ ਵਾਲਿਆਂ ਦੇ ਛੋਟੇ ਭਰਾ ਬਾਪੂ ਬਲਕਾਰ ਸਿੰਘ (70) ਦੀ ਸੰਖੇਪ ਬਿਮਾਰੀ ਪਿਛੋਂ ਮੌਤ ਹੋ ਗਈ | ਬਾਪੂ ਦੀ ਮੌਤ ਦਾ ਪਤਾ ਲਗਦਿਆਂ ਹੀ ਵੱਖ-ਵੱਖ ਧਾਰਮਿਕ ਸੰਪਰਦਾਇ, ਰਾਜਨੀਤਕ ਪਾਰਟੀਆਂ ਦੇ ਆਗੂ ਅਤੇ ਸਮਾਜਿਕ ...

ਪੂਰੀ ਖ਼ਬਰ »

ਪੀ.ਆਰ. ਐਜੂਕੇਸ਼ਨ ਸਲਿਊਸ਼ਨ ਵਲੋਂ ਵਿਦਿਆਰਥੀ ਦਾ ਆਸਟ੍ਰੇਲੀਆ ਦਾ ਵੀਜ਼ਾ ਲਗਾਇਆ

ਗੁਰਦਾਸਪੁਰ, 7 ਦਸੰਬਰ (ਆਲਮਬੀਰ ਸਿੰਘ)-ਸਥਾਨਿਕ ਸ਼ਹਿਰ ਦੇ ਮੇਹਰ ਚੰਦ ਰੋਡ ਫਰੈਂਡ ਹੋਟਲ ਦੇ ਸਾਹਮਣੇ ਸਥਿਤ ਪੀ.ਆਰ. ਐਜੂਕੇਸ਼ਨ ਸਲਿਊਸ਼ਨ ਵਲੋਂ ਬਿਨਾਂ ਸਪਾਂਸਰਸ਼ਿਪ ਤੋਂ ਘੱਟ ਉਮਰ ਦੇ ਵਿਦਿਆਰਥੀ ਦਾ 1 ਸਾਲ ਦਾ ਆਸਟ੍ਰੇਲੀਆ ਦਾ ਮਲਟੀਪਲ ਟੂਰਿਸਟ ਵੀਜ਼ਾ ਲਗਾਇਆ ਗਿਆ ...

ਪੂਰੀ ਖ਼ਬਰ »

ਮਾਤਾ ਸੁਰਜੀਤ ਕੌਰ ਰੰਦੇਹ ਦੀ ਅੰਤਿਮ ਅਰਦਾਸ ਮੌਕੇ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ

ਘੁਮਾਣ, 7 ਦਸੰਬਰ (ਬੰਮਰਾਹ)-ਬੀਤੇ ਦਿਨੀਂ ਸੀਨੀਅਰ ਕਾਂਗਰਸੀ ਆਗੂ ਕਰਮਬੀਰ ਸਿੰਘ ਹੈਪੀ ਪੱਡਾ ਦੀ ਦਾਦੀ ਮਾਤਾ ਸੁਰਜੀਤ ਕੌਰ ਪਤਨੀ ਕਰਨੈਲ ਸਿੰਘ ਰੰਦੇਹ ਵਾਸੀ ਦਕੋਹਾ ਦਾ ਅਚਨਚੇਤ ਦਿਹਾਂਤ ਹੋ ਗਿਆ ਸੀ | ਅਖੰਡ ਪਾਠ ਦੇ ਭੋਗ ਉਨ੍ਹਾਂ ਦੇ ਗ੍ਰਹਿ ਦਕੋਹਾ ਵਿਖੇ ਪਾਏ ਗਏ | ...

ਪੂਰੀ ਖ਼ਬਰ »

ਆੜ੍ਹਤੀ ਜਗਜੀਤ ਸਿੰਘ ਘੁਮਾਣ ਦੇ ਪਰਿਵਾਰ ਨਾਲ ਸੁਖਬੀਰ ਸਿੰਘ ਬਾਦਲ ਵਲੋਂ ਦੁੱਖ ਦਾ ਪ੍ਰਗਟਾਵਾ

ਘੁਮਾਣ, 7 ਦਸੰਬਰ (ਬੰਮਰਾਹ, ਬਾਵਾ)-ਬੀਤੇ ਦਿਨੀਂ ਆੜ੍ਹਤੀ ਜਗਜੀਤ ਸਿੰਘ ਵਲੋਂ ਪੰਜਾਬ ਸਰਕਾਰ ਤੇ ਪਨਗਰੇਨ ਖ਼ਰੀਦ ਏਜੰਸੀ ਦੇ ਅਧਿਕਾਰੀਆਂ ਤੋਂ ਦੁਖੀ ਹੋ ਕੇ ਬਿਆਸ ਦਰਿਆ 'ਚ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ ਸੀ | ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ...

ਪੂਰੀ ਖ਼ਬਰ »

ਬੇਟ ਖੇਤਰ ਸੇਮ ਸਮੱਸਿਆ ਜਿਉਂ ਦੀ ਤਿਉਂ-ਕਿਸਾਨ ਪ੍ਰੇਸ਼ਾਨ

ਪੁਰਾਣਾ ਸ਼ਾਲਾ 7 ਦਸੰਬਰ (ਅਸ਼ੋਕ ਸ਼ਰਮਾ)-ਜ਼ਿਲ੍ਹਾ ਗੁਰਦਾਸਪੁਰ ਦੇ ਬੇਟ ਖੇਤਰ ਵਿਖੇ ਭਾਰਤ-ਪਾਕਿ ਦੀ ਵੰਡ ਤੋਂ ਬਾਅਦ ਹੁਣ ਤੱਕ ਸੇਮ ਸਮੱਸਿਆ ਨੂੰ ਦੂਰ ਕਰਨ ਲਈ ਪੰਜਾਬ ਸਰਕਾਰ ਵਲੋਂ ਕਰੋੜਾਂ ਰੁਪਏ ਖ਼ਰਚ ਕਰਨ ਦੇ ਬਾਵਜੂਦ ਵੀ ਸੇਮ ਸਮੱਸਿਆ ਜਿਉਂ ਦੀ ਤਿਉਂ ਬਣੀ ਹੋਈ ...

ਪੂਰੀ ਖ਼ਬਰ »

ਆਂਗਣਵਾੜੀ ਮੁਲਾਜ਼ਮ ਯੂਨੀਅਨ ਬਲਾਕ ਦੋਰਾਂਗਲਾ ਦੀ ਚੋਣ ਹੋਈ

ਦੋਰਾਂਗਲਾ, 7 ਦਸੰਬਰ (ਲਖਵਿੰਦਰ ਸਿੰਘ ਚੱਕਰਾਜਾ)-ਅੱਜ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਮੀਟਿੰਗ ਦੋਰਾਂਗਲਾ ਵਿਖੇ ਕੁਲਜੀਤ ਕੌਰ ਦੀ ਪ੍ਰਧਾਨਗੀ ਹੇਠ ਹੋਈ | ਜਿਸ 'ਚ ਯੂਨੀਅਨ ਦੀ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਮੀਟਿੰਗ ...

ਪੂਰੀ ਖ਼ਬਰ »

ਜੀਆ ਲਾਲ ਮਿੱਤਲ ਸਕੂਲ 'ਚ ਲੀਗਲ ਲਿਟਰੇਸੀ ਡੇਅ ਮੌਕੇ ਕੈਂਪ ਲਗਾਇਆ

ਗੁਰਦਾਸਪੁਰ, 7 ਦਸੰਬਰ (ਸੁਖਵੀਰ ਸਿੰਘ ਸੈਣੀ)-ਸਥਾਨਿਕ ਜੀਆ ਲਾਲ ਮਿੱਤਲ ਡੀ.ਏ.ਵੀ. ਪਬਲਿਕ ਸਕੂਲ 'ਚ ਲੀਗਲ ਲਿਟਰੇਸੀ ਡੇਅ 'ਤੇ ਕੈਂਪ ਦਾ ਆਯੋਜਨ ਕੀਤਾ ਗਿਆ | ਜਿਸ 'ਚ ਐਡਵੋਕੇਟ ਪਲਵਿੰਦਰ ਸਿੰਘ, ਪੀ.ਐਲ.ਵੀ. ਆਰਤੀ ਵਿਸ਼ੇਸ਼ ਤੌਰ 'ਤੇ ਪਹੰੁਚੇ | ਇਸ ਮੌਕੇ ਪਿ੍ੰਸੀਪਲ ਰਾਜੀਵ ...

ਪੂਰੀ ਖ਼ਬਰ »

ਬੀ.ਪੀ.ਈ.ਓ. ਧਾਰੀਵਾਲ ਵਲੋਂ ਵੱਖ-ਵੱਖ ਸਕੂਲਾਂ ਦੀ ਚੈਕਿੰਗ

ਧਾਰੀਵਾਲ, 7 ਦਸੰਬਰ (ਜੇਮਸ ਨਾਹਰ) - ਬੀ. ਪੀ. ਈ. ਓ. ਬਲਾਕ-1 ਧਾਰੀਵਾਲ ਨੀਰਜ ਕੁਮਾਰ ਵਲੋਂ ਸਰਕਾਰੀ ਪ੍ਰਾਇਮਰੀ ਸਕੂਲਾਂ 'ਚ ਸਿੱਖਿਆ ਦੇ ਮਿਆਰ ਨੂੰ ਸਹੀ ਢੰਗ ਨਾਲ ਚਲਾਏ ਜਾਣ ਅਤੇ ਅਧਿਆਪਕਾਂ ਦੀ ਹਾਜ਼ਰੀ ਯਕੀਨੀ ਬਣਾਏ ਰੱਖਣ ਦੇ ਮੰਤਵ ਨਾਲ ਸਰਕਾਰੀ ਪ੍ਰਾਇਮਰੀ ਸਕੂਲ ...

ਪੂਰੀ ਖ਼ਬਰ »

ਕ੍ਰਿਸਮਸ ਨੂੰ ਸਮਰਪਿਤ ਮਸੀਹ ਸਮਾਗਮ ਕਰਵਾਇਆ

ਧਾਰੀਵਾਲ, 7 ਦਸੰਬਰ (ਜੇਮਸ ਨਾਹਰ)-ਸਥਾਨਕ ਮਾਡਲ ਟਾਊਨ ਧਾਰੀਵਾਲ ਵਿਖੇ ਕ੍ਰਿਸਮਸ ਨੂੰ ਸਮਰਪਿਤ 7ਵਾਂ ਮਸੀਹ ਸਮਾਗਮ ਇਵੈ: ਸੰਨੀ ਭੱਟੀ ਅਤੇ ਬ੍ਰਦਰ ਸਤੀਸ਼ ਭੱਟੀ ਦੀ ਅਗਵਾਈ 'ਚ ਕਰਵਾਇਆ ਗਿਆ | ਸਮਾਗਮ 'ਚ ਮੁੱਖ ਪ੍ਰਚਾਰਕ ਵਜੋਂ ਪਹੁੰਚੇ ਪਾਸਟਰ ਸਲੀਮ ਖਾਨ ਲੁਧਿਆਣਾ ਨੇ ...

ਪੂਰੀ ਖ਼ਬਰ »

ਬਟਾਲਾ ਵਿਖੇ ਜਗਨਨਾਥ ਰੱਥ ਯਾਤਰਾ ਕੱਢੀ

ਬਟਾਲਾ, 7 ਦਸੰਬਰ (ਕਾਹਲੋਂ)-ਭਗਵਾਨ ਜਗਨਨਾਥ ਦੀ ਮੂਰਤੀ ਵਿਸ਼ਾਲ ਰੱਥ ਵਿਚ ਬਿਰਾਜਮਾਨ (ਰੱਥ) ਕਰਕੇ, ਸ਼ਰਧਾਲੂਆਂ ਵਲੋਂ ਆਰਤੀ ਪੂਜਾ ਕਰਕੇ, ਨਾਰਿਅਲ ਤੋੜ ਕੇ ਸ਼ਰਧਾਲੂਆਂ ਵਲੋਂ ਰੱਥ ਨੂੰ ਜੈਕਾਰਿਆਂ ਨਾਲ ਖਿੱਚਿਆ ਗਿਆ | ਮਹਾਤਮਾ ਰਾਮਾ ਰਾਓ ਦੀ ਅਗਵਾਈ 'ਚ ਕੱਢੀ ਯਾਤਰਾ ...

ਪੂਰੀ ਖ਼ਬਰ »

ਸੇਂਟ ਸੋਲਜਰ ਡਿਵਾਇਨ ਸਕੂਲ ਵਿਖੇ ਫਲੈਗ ਦਿਵਸ ਮਨਾਇਆ

ਗੁਰਦਾਸਪੁਰ, 7 ਦਸੰਬਰ (ਆਰਿਫ਼)-ਸਥਾਨਕ ਸੇਂਟ ਸੋਲਜਰ ਡੀਵਾਇਨ ਪਬਲਿਕ ਸਕੂਲ ਗੁਰਦਾਸਪੁਰ ਵਿਖੇ ਪਿ੍ੰਸੀਪਲ ਜੇ.ਐਸ. ਚੌਹਾਨ ਦੀ ਅਗਵਾਈ ਹੇਠ ਅੱਜ ਫਲੈਗ ਦਿਵਸ ਮਨਾਇਆ ਗਿਆ | ਇਸ ਮੌਕੇ ਸਾਰੇ ਬਹਾਦਰ ਸਿਪਾਹੀਆਂ ਅਤੇ ਸ਼ਹੀਦਾਂ ਦੇ ਪਰਿਵਾਰਾਂ ਨੰੂ ਸ਼ਰਧਾਂਜਲੀ ਦੇ ਰੂਪ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨੈਤਿਕ ਕਦਰਾਂ-ਕੀਮਤਾਂ 'ਤੇ ਸੈਮੀਨਾਰ

ਕਾਲਾ ਅਫਗਾਨਾ, 7 ਦਸੰਬਰ (ਅਵਤਾਰ ਸਿੰਘ ਰੰਧਾਵਾ)-ਨਜ਼ਦੀਕੀ ਡਿਵਾਈਨ ਪਬਲਿਕ ਸਕੂਲ ਮਾਲੇਵਾਲ ਵਿਖੇ ਸਹਿਜ ਪਾਠ ਸੇਵਾ ਸੁਸਾਇਟੀ ਵਲਾੋ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨੈਤਿਕ ਕਦਰਾਂ-ਕੀਮਤਾਂ ਦੇ ਵਿਸ਼ੇ ਉੱਪਰ ਵਿਸ਼ੇਸ਼ ...

ਪੂਰੀ ਖ਼ਬਰ »

16 ਨੂੰ ਮਨਾਏ ਜਾਣ ਵਾਲੇ ਵੱਡੇ ਦਿਨ ਨੂੰ ਸਮਰਪਿਤ ਫਰੰਟ ਵਲੋਂ ਅਹਿਮ ਮੀਟਿੰਗ

ਧਾਰੀਵਾਲ, 7 ਦਸੰਬਰ (ਜੇਮਸ ਨਾਹਰ)-ਇੱਥੋਂ ਨਜ਼ਦੀਕ ਪੈਂਦੇ ਪਿੰਡ ਕਲੇਰ ਵਿਖੇ ਸਥਿਤ ਕਲੋਨੀਆਂ 'ਚ ਕ੍ਰਿਸ਼ਚਨ ਨੈਸ਼ਨਲ ਯੂਥ ਫਰੰਟ ਦੇ ਪ੍ਰਧਾਨ ਆਰਿਫ਼ ਮਸੀਹ ਚੌਹਾਨ ਵਲੋਂ ਹਰ ਸਾਲ 16 ਦਸੰਬਰ ਨੂੰ ਮਨਾਏ ਜਾਂਦੇ ਕਿ੍ਸਮਸ ਸਮਾਗਮ ਸਬੰਧੀ ਵਿਸ਼ੇਸ਼ ਮੀਟਿੰਗ ਕੀਤੀ ਗਈ, ਜਿਸ ...

ਪੂਰੀ ਖ਼ਬਰ »

ਸੁਖਮਨੀ ਪਬਲਿਕ ਸਕੂਲ ਦੀਆਂ 3 ਰੋਜ਼ਾ ਖੇਡਾਂ ਸਮਾਪਤ

ਡੇਰਾ ਬਾਬਾ ਨਾਨਕ, 7 ਦਸੰਬਰ (ਵਿਜੇ ਸ਼ਰਮਾ)-ਸੁਖਮਨੀ ਪਬਲਿਕ ਸਕੂਲ ਚਾਕਾਂਵਾਲੀ ਵਿਖੇ ਸ਼ੁਰੂ ਹੋਈਆਂ ਤਿੰਨ ਰੋਜ਼ਾ ਅਥਲੈਟਿਕਸ ਖੇਡਾਂ ਕਬੱਡੀ ਦੇ ਫਾਇਨਲ ਮੁਕਾਬਲਿਆਂ ਨਾਲ ਸਮਾਪਤ ਹੋ ਗਈਆਂ | ਇਹ ਖੇਡਾਂ ਸਿੱਖਿਆ ਵਿਭਾਗ ਵਲੋਂ ਸਾਲਾਨਾ ਖੇਡਾਂ ਦੀਆਂ ਤਿਆਰੀਆਂ ਵਜੋਂ ...

ਪੂਰੀ ਖ਼ਬਰ »

12 ਤੱਕ ਡਾ. ਬਰਾਕ ਕਰਨਗੇ ਮਰੀਜ਼ਾਂ ਦਾ ਚੈਕਅੱਪ ਗੋਡਿਆਂ ਦੇ ਇਲਾਜ ਲਈ ਗੁਰਦਾਸਪੁਰ 'ਚ ਓ.ਪੀ.ਡੀ. ਅੱਜ ਤੋਂ ਸ਼ੁਰੂ

ਲੁਧਿਆਣਾ, 7 ਦਸੰਬਰ (ਭੁਪਿੰਦਰ ਸਿੰਘ ਬਸਰਾ)-ਗੋਡਿਆਂ ਦੇ ਦਰਦ ਦੇ ਇਲਾਜ ਲਈ ਹੁਣ ਗੋਡੇ ਬਦਲਵਾਉਣ ਜਾਂ ਕੌੜੀਆਂ ਦਵਾਈਆਂ ਖਾਣ ਦੀ ਜਰੂਰਤ ਨਹੀਂ ਹੈ, ਕਿਉਕਿ ਬਿਨ੍ਹਾ ਇਸ ਦੇ ਹੀ ਗੋਡਿਆਂ ਦੇ ਦਰਦ ਤੋਂ ਛੁਟਕਾਰਾ ਪਾਇਆ ਜਾ ਸਕਦਾ ਹੈ | ਇਹ ਪ੍ਰਗਟਾਵਾ ਕਰਦਿਆ ਗੋਡਿਆਂ ਦੇ ...

ਪੂਰੀ ਖ਼ਬਰ »

ਗੋਡਿਆਂ ਦੇ ਇਲਾਜ ਲਈ ਗੁਰਦਾਸਪੁਰ 'ਚ ਓ.ਪੀ.ਡੀ. ਅੱਜ ਤੋਂ ਸ਼ੁਰੂ

ਲੁਧਿਆਣਾ, 7 ਦਸੰਬਰ (ਭੁਪਿੰਦਰ ਸਿੰਘ ਬਸਰਾ)-ਗੋਡਿਆਂ ਦੇ ਦਰਦ ਦੇ ਇਲਾਜ ਲਈ ਹੁਣ ਗੋਡੇ ਬਦਲਵਾਉਣ ਜਾਂ ਕੌੜੀਆਂ ਦਵਾਈਆਂ ਖਾਣ ਦੀ ਜਰੂਰਤ ਨਹੀਂ ਹੈ, ਕਿਉਕਿ ਬਿਨ੍ਹਾ ਇਸ ਦੇ ਹੀ ਗੋਡਿਆਂ ਦੇ ਦਰਦ ਤੋਂ ਛੁਟਕਾਰਾ ਪਾਇਆ ਜਾ ਸਕਦਾ ਹੈ | ਇਹ ਪ੍ਰਗਟਾਵਾ ਕਰਦਿਆ ਗੋਡਿਆਂ ਦੇ ...

ਪੂਰੀ ਖ਼ਬਰ »

ਸੀ.ਡੀ.ਪੀ.ਓ. ਵਲੋਂ ਪੜ੍ਹੀਆਂ-ਲਿਖੀਆਂ ਕੁੜੀਆਂ ਸਨਮਾਨਿਤ

ਫਤਹਿਗੜ੍ਹ ਚੂੜੀਆਂ, 7 ਦਸੰਬਰ (ਐਮ.ਐਸ. ਫੁੱਲ)-ਬਲਾਕ ਫਤਹਿਗੜ੍ਹ ਚੂੜੀਆਂ ਦੇ ਪਿੰਡ ਪਾਰੋਵਾਲ ਵਿਖੇ ਰਛਪਾਲ ਕੌਰ ਸੀ.ਡੀ.ਪੀ.ਓ. ਫਤਹਿਗੜ੍ਹ ਚੂੜੀਆਂ ਦੀ ਅਗਵਾਈ ਹੇਠ 'ਬੇਟੀ ਬਚਾਓ ਬੇਟੀ ਪੜ੍ਹਾਓ' ਸਕੀਮ ਤਹਿਤ ਸਰਕਲ ਅਨੁਸਾਰ ਪ੍ਰੋਗਰਾਮ ਕਰਵਾਇਆ ਗਿਆ | ਇਸ ਪ੍ਰੋਗਰਾਮ 'ਚ ...

ਪੂਰੀ ਖ਼ਬਰ »

2 ਦਿਨਾਂ 'ਚ ਕੈਨੇਡਾ ਦਾ ਆਫਰ ਲੈਟਰ ਮੁਫ਼ਤ-ਐਮ.ਡੀ. ਮਨਪ੍ਰੀਤ ਸਿੰਘ

ਗੁਰਦਾਸਪੁਰ, 7 ਦਸੰਬਰ (ਆਰਿਫ਼)-ਜੋ ਵਿਦਿਆਰਥੀ ਕੈਨੇਡਾ ਸਟੱਡੀ ਵੀਜ਼ੇ 'ਤੇ ਜਾਣਾ ਚਾਹੁੰਦੇ ਹਨ, ਉਹ ਅੱਜ ਹੀ ਆਇਫਲ ਕੈਂਪਸ ਵੀਜ਼ਟ ਕਰਕੇ ਕੈਨੇਡਾ ਦਾ ਆਫਰ ਲੈਟਰ ਸਿਰਫ਼ ਦੋ ਦਿਨ 'ਚ ਬਿਨਾਂ ਕਿਸੇ ਫੀਸ ਤੋਂ ਪ੍ਰਾਪਤ ਕਰ ਸਕਦੇ ਹਨ | ਮਈ ਦੇ ਚਾਹਵਾਨ ਵਿਦਿਆਰਥੀ ਆਪਣੇ ...

ਪੂਰੀ ਖ਼ਬਰ »

ਤੋਸ਼ਿਤ ਮਹਾਜਨ ਬਣੇ ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ

ਪਠਾਨਕੋਟ, 7 ਦਸੰਬਰ (ਚੌਹਾਨ)-ਯੂਥ ਕਾਂਗਰਸ ਦੀਆਂ ਪਾਰਟੀ ਪੱਧਰ 'ਤੇ ਹੋਈਆਂ ਚੋਣਾਂ 'ਚ ਜ਼ਿਲ੍ਹਾ ਪਠਾਨਕੋਟ ਅੰਦਰ ਦੋ ਉਮੀਦਵਾਰ ਖੜੇ ਸਨ | ਜਿਨ੍ਹਾਂ 'ਚ ਇਕ ਤੋਸ਼ਿਤ ਮਹਾਜਨ ਸਨ | ਜੋ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਵਿਨੇ ਮਹਾਜਨ ਦੇ ਪੁੱਤਰ ਹਨ | ਤੋਸ਼ਿਤ ਮਹਾਜਨ ਨੰੂ ...

ਪੂਰੀ ਖ਼ਬਰ »

ਤੰਬਾਕੂ ਦੇ ਬੁਰੇ ਪ੍ਰਭਾਵਾਂ ਬਾਰੇ ਸੈਮੀਨਾਰ ਕਰਵਾਇਆ

ਪਠਾਨਕੋਟ, 7 ਦਸੰਬਰ (ਚੌਹਾਨ)-ਸਿਵਲ ਸਰਜਨ ਡਾ: ਵਿਨੋਦ ਸਰੀਨ ਦੀਆਂ ਹਦਾਇਤਾਂ ਤੇ ਜ਼ਿਲ੍ਹਾ ਐਾਟੀ ਤੰਬਾਕੂ ਸੈੱਲ ਪਠਾਨਕੋਟ ਵਲੋਂ ਪ੍ਰੋਗਰਾਮ ਅਫ਼ਸਰ ਡਾ: ਵਨੀਤ ਬੱਲ ਅਤੇ ਟੀਮ ਵਲੋਂ ਸਰਕਾਰੀ ਆਈ.ਟੀ.ਆਈ. ਵਿਖੇ ਵਾਈਸ ਪਿ੍ੰਸੀਪਲ ਪ੍ਰਸ਼ੋਤਮ ਦੀ ਪ੍ਰਧਾਨਗੀ 'ਚ ਤੰਬਾਕੂ ...

ਪੂਰੀ ਖ਼ਬਰ »

ਪ੍ਰੈਜ਼ੀਟੇਸ਼ਨ ਪਬਲਿਕ ਸਕੂਲ ਵਿਖੇ ਸਾਲਾਨਾ ਸਮਾਗਮ ਕਰਵਾਇਆ

ਸ਼ਾਹਪੁਰ ਕੰਢੀ, 7 ਦਸੰਬਰ (ਰਣਜੀਤ ਸਿੰਘ)-ਪ੍ਰੈਜ਼ੀਟੇਸ਼ਨ ਪਬਲਿਕ ਸਕੂਲ ਜੁਗਿਆਲ ਵਿਖੇ ਸਾਲਾਨਾ 19ਵਾਂ ਸਮਾਗਮ ਵੇਵਜ਼ 2019 ਐਮ.ਡੀ. ਸਾਹਿਬ ਸ਼ੀਤਲ ਸਿੰਘ ਬਾਜਵਾ ਦੀ ਅਗਵਾਈ ਹੇਠ ਧੂਮਧਾਮ ਨਾਲ ਕਰਵਾਇਆ ਗਿਆ | ਜਿਸ 'ਚ ਨਿਗਰਾਨ ਇੰਜੀਨੀਅਰ ਐਸ.ਈ. ਹੈੱਡ ਕੁਆਰਟਰ ਰਣਜੀਤ ...

ਪੂਰੀ ਖ਼ਬਰ »

ਦਲਜੀਤ ਸਿੰਘ ਢਿੱਲਵਾਂ ਦੇ ਪਰਿਵਾਰ ਨੂੰ ਇਨਸਾਫ਼ ਦਿਲਾਉਣ ਲਈ ਧਰਨੇ 'ਚ ਸ਼ਾਮਿਲ ਹੋਣ ਲਈ ਜਥਾ ਰਵਾਨਾ

ਪਠਾਨਕੋਟ, 7 ਦਸੰਬਰ (ਚੌਹਾਨ)-ਸਾਬਕਾ ਅਕਾਲੀ ਸਰਪੰਚ ਦਲਬੀਰ ਸਿੰਘ ਢਿੱਲਵਾਂ ਦੇ ਕਤਲ ਤੋਂ ਬਾਅਦ ਪੁਲਿਸ ਵਲੋਂ ਪੱਖਪਾਤ ਤੌਰ 'ਤੇ ਗ਼ਲਤ ਤੌਰ 'ਤੇ ਕੀਤੀ ਕਾਰਵਾਈ ਦੇ ਰੋਸ ਵਜੋਂ ਪੀੜਤ ਪਰਿਵਾਰ ਨੰੂ ਇਨਸਾਫ਼ ਦਿਵਾਉਣ ਲਈ ਐਸ.ਐਸ.ਪੀ. ਬਟਾਲਾ ਦੇ ਦਫ਼ਤਰ ਅੱਗੇ ਦਿੱਤੇ ਜਾ ...

ਪੂਰੀ ਖ਼ਬਰ »

ਦਿਵਿਆ ਜੋਤੀ ਜਾਗਿ੍ਤੀ ਸੰਸਥਾ ਵਲੋਂ ਵਿਸ਼ਾਲ ਧਾਰਮਿਕ ਸਮਾਗਮ

ਪਠਾਨਕੋਟ, 7 ਦਸੰਬਰ (ਆਰ. ਸਿੰਘ)-ਦਿਵਿਆ ਜੋਤੀ ਜਾਗਿ੍ਤੀ ਸੰਸਥਾ ਵਲੋਂ ਪਠਾਨਕੋਟ ਆਸ਼ਰਮ 'ਚ ਵਿਸ਼ਾਲ ਧਾਰਮਿਕ ਸਤਿਸੰਗ ਸਮਾਗਮ ਕਰਵਾਇਆ ਗਿਆ | ਜਿਸ 'ਚ ਆਸ਼ੂਤੋਸ਼ ਮਹਾਰਾਜ ਦੇ ਚੇਲੇ ਸਵਾਮੀ ਜਸਪਾਲ ਨੇ ਪ੍ਰੇਰਣਾ ਦਾਇਕ ਭਜਨ ਕੀਰਤਨ ਅਤੇ ਗੁਰੂ ਭਗਤੀ ਨਾਲ ਭਰਪੂਰ ਆਤਮਿਕ ...

ਪੂਰੀ ਖ਼ਬਰ »

ਟ੍ਰੈਫਿਕ 'ਚ ਸੁਧਾਰ ਕਰਨ ਲਈ ਜ਼ਿਲ੍ਹਾ ਪੁਲਿਸ ਵਲੋਂ ਸ਼ੁਰੂ ਮੁਹਿੰਮ ਸ਼ਲਾਘਾਯੋਗ-ਮਨਪ੍ਰੀਤ ਸਾਹਨੀ

ਪਠਾਨਕੋਟ, 7 ਦਸੰਬਰ (ਆਰ. ਸਿੰਘ)-ਜ਼ਿਲੇ੍ਹ ਦੀ ਬੇਕਾਬੂ ਟ੍ਰੈਫਿਕ ਸਮੱਸਿਆ ਨੂੰ ਕੰਟਰੋਲ ਕਰਨ ਲਈ ਜ਼ਿਲ੍ਹਾ ਪੁਲਿਸ ਵਲੋਂ ਜੋ ਜਗ੍ਹਾ-ਜਗ੍ਹਾ 'ਤੇ ਨਾਕੇ ਲਗਾ ਕੇ ਅਧੂਰੇ ਤੇ ਬਿਨਾਂ ਦਸਤਾਵੇਜ਼ਾਂ ਦੇ ਨਗਰ ਦੀਆਂ ਸੜਕਾਂ 'ਤੇ ਦੌੜਨ ਵਾਲੇ ਆਟੋਆਂ ਿਖ਼ਲਾਫ਼ ਕਾਰਵਾਈ ਦੀ ...

ਪੂਰੀ ਖ਼ਬਰ »

ਸੰਗੀਤਮਈ ਸ਼ਾਮ ਦੌਰਾਨ ਗ਼ਜ਼ਲ ਗਾਇਕਾਂ ਨੇ ਸਰੋਤਿਆਂ ਦਾ ਮਨ ਮੋਹਿਆ

ਪਠਾਨਕੋਟ, 7 ਦਸੰਬਰ (ਆਰ. ਸਿੰਘ)-ਡਲਹੌਜ਼ੀ ਰੋਡ ਪਠਾਨਕੋਟ ਸਥਿਤ ਇਕ ਹੋਟਲ 'ਚ ਲਾਇਨ ਵਿਨੋਦ ਮਹਾਜਨ ਦੀ ਪ੍ਰਧਾਨਗੀ ਹੇਠ ਸੰਗੀਤਮਈ ਸ਼ਾਮ ਪ੍ਰੋਗਰਾਮ ਕਰਵਾਇਆ ਗਿਆ | ਜਿਸ 'ਚ ਪਠਾਨਕੋਟ ਵਿਧਾਇਕ ਅਮਿਤ ਵਿਜ ਮੁੱਖ ਮਹਿਮਾਨ ਦੇ ਰੂਪ 'ਚ ਹਾਜ਼ਰ ਹੋਏ ਜਦੋਂ ਕਿ ਸ੍ਰੀ ਸਾਈਾ ...

ਪੂਰੀ ਖ਼ਬਰ »

ਤਨਖ਼ਾਹ ਨਾ ਮਿਲਣ ਕਾਰਨ ਪੰਜਾਬ ਸਰਕਾਰ ਦਾ ਪੁਤਲਾ ਸਾੜ ਕੇ ਕੀਤਾ ਪਿੱਟ ਸਿਆਪਾ ਭਲਕੇ ਡੀ.ਸੀ. ਦਫ਼ਤਰ ਸਾਹਮਣੇ ਕੀਤਾ ਜਾਵੇਗਾ ਪ੍ਰਦਰਸ਼ਨ

ਪਠਾਨਕੋਟ, 7 ਦਸੰਬਰ (ਚੌਹਾਨ)-ਪੀ.ਡਬਲਯੂ.ਡੀ. ਫੀਲਡ ਅਤੇ ਵਰਕਸ਼ਾਪ ਵਰਕਰਜ਼ ਯੂਨੀਅਨ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਜ਼ਿਲ੍ਹਾ ਪਠਾਨਕੋਟ ਦੇ ਕਰਮਚਾਰੀਆਂ ਨੂੰ ਤਨਖ਼ਾਹ ਨਾ ਮਿਲਣ ਕਾਰਨ ਯੂਨੀਅਨ ਵਲੋਂ ਚੇਅਰਮੈਨ ਸਤੀਸ਼ ਸ਼ਰਮਾ ਦੀ ਪ੍ਰਧਾਨਗੀ ਹੇਠ ਵਿੱਤ ਮੰਤਰੀ ...

ਪੂਰੀ ਖ਼ਬਰ »

ਗੌਰਵਮਈ ਅਤੇ ਬਹਾਦਰੀ ਦਾ ਇਤਿਹਾਸ ਰਿਹੈ 23 ਪੰਜਾਬ ਰੈਜ਼ੀਮੈਂਟ ਦਾ-ਮੇਜਰ ਜਨਰਲ ਨੰਦਾ ਬਹਾਦਰ

ਪਠਾਨਕੋਟ, 7 ਦਸੰਬਰ (ਚੌਹਾਨ)-1971 ਦੇ ਭਾਰਤ-ਪਾਕਿਸਤਾਨ ਯੁੱਧ ਵਿਚ ਰਾਜਸਥਾਨ ਦੇ ਜੈਸਲਮੇਰ ਦੀ ਲੌਾਗੇਵਾਲਾ ਪੋਸਟ 'ਤੇ ਪਾਕਿਸਤਾਨ ਦੀ ਸੈਨਾ ਨੰੂ ਕਰਾਰੀ ਹਾਰ ਦੇਣ ਵਾਲੀ ਭਾਰਤੀ ਸੈਨਾ ਦੀ 23 ਪੰਜਾਬ ਰੈਜ਼ੀਮੈਂਟ ਦੇ ਸਾਬਕਾ ਸੈਨਿਕਾਂ ਨੇ ਡਿਫੈਂਸ ਰੋਡ ਵਿਖੇ ਪ੍ਰਦੇਸ਼ਿਕ ...

ਪੂਰੀ ਖ਼ਬਰ »

10 ਹਜ਼ਾਰ ਮਿਲੀਲੀਟਰ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਗਿ੍ਫ਼ਤਾਰ

ਡਮਟਾਲ, 7 ਦਸੰਬਰ (ਰਾਕੇਸ਼ ਕੁਮਾਰ)-ਥਾਣਾ ਡਮਟਾਲ ਦੇ ਅਧੀਨ ਆਉਂਦੀ ਢਾਂਗੂ ਪੀਰ ਚੌਾਕੀ ਦੇ ਪੁਲਿਸ ਟੀਮ ਨੇ ਗਸ਼ਤ ਦੇ ਦੌਰਾਨ ਇਕ ਵਿਅਕਤੀ ਕੋਲੋਂ 10 ਹਜ਼ਾਰ ਮਿਲੀਲੀਟਰ ਨਾਜਾਇਜ਼ ਸ਼ਰਾਬ ਫੜਨ 'ਚ ਸਫਲਤਾ ਹਾਸਲ ਕੀਤੀ ਹੈ | ਮਿਲੀ ਜਾਣਕਾਰੀ ਅਨੁਸਾਰ ਡਮਟਾਲ ਥਾਣੇ ਦੇ ...

ਪੂਰੀ ਖ਼ਬਰ »

ਐਨ.ਸੀ.ਸੀ. ਕੈਡਿਟਾਂ ਨੇ ਮਨਾਇਆ ਸਵੱਛਤਾ ਪਖਵਾੜਾ ਹਫ਼ਤਾ

ਪਠਾਨਕੋਟ, 7 ਦਸੰਬਰ (ਆਰ. ਸਿੰਘ )-7 ਪੰਜਾਬ ਬਟਾਲੀਅਨ ਐਨ.ਸੀ.ਸੀ. ਗੁਰਦਾਸਪੁਰ ਦੇ ਕਮਾਂਡਿੰਗ ਅਫ਼ਸਰ ਕਰਨਲ ਡੀ.ਐਸ. ਡਾਕਾ ਤੇ ਪ੍ਰਸ਼ਾਸਨਿਕ ਅਧਿਕਾਰੀ ਕਰਨਲ ਕੇ.ਬੀ.ਐਸ. ਛੀਨਾ ਦੀ ਅਗਵਾਈ ਹੇਠ ਸਵੱਛਤਾ ਪਖਵਾੜਾ ਹਫ਼ਤਾ ਮਨਾਇਆ ਗਿਆ¢ ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

72 ਬੋਤਲਾਂ ਸ਼ਰਾਬ ਬਰਾਮਦ-ਦੋਸ਼ੀ ਫਰਾਰ

ਸ਼ਾਹਪੁਰ ਕੰਢੀ, 7 ਦਸੰਬਰ (ਰਣਜੀਤ ਸਿੰਘ)-ਜ਼ਿਲ੍ਹਾ ਪੁਲਿਸ ਮੁਖੀ ਦੀਆਂ ਹਦਾਇਤਾਂ ਅਨੁਸਾਰ ਚਲਾਈ ਨਸ਼ਾ ਵਿਰੋਧੀ ਮੁਹਿੰਮ ਤਹਿਤ ਥਾਣਾ ਸ਼ਾਹਪੁਰ ਕੰਢੀ ਪੁਲਿਸ ਨੇ 72 ਬੋਤਲਾਂ ਨਾਜਾਇਜ਼ ਸ਼ਰਾਬ ਫੜਨ 'ਚ ਕਾਮਯਾਬੀ ਹਾਸਲ ਕੀਤੀ ਹੈ | ਥਾਣਾ ਸ਼ਾਹਪੁਰ ਕੰਢੀ ਦੇ ਮੁਖੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX