ਤਾਜਾ ਖ਼ਬਰਾਂ


ਅੱਜ ਹੋਵੇਗੀ ਜੇ.ਪੀ. ਨੱਢਾ ਦੀ ਤਾਜਪੋਸ਼ੀ
. . .  22 minutes ago
ਨਵੀਂ ਦਿੱਲੀ, 20 ਜਨਵਰੀ - ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਤੇ ਹਿਮਾਚਲ ਪ੍ਰਦੇਸ਼ ਦੇ ਦਿੱਗਜ਼ ਨੇਤਾ ਜਗਤ ਪ੍ਰਕਾਸ਼ ਨੱਢਾ ਅੱਜ ਪਾਰਟੀ ਦੇ 14ਵੇਂ ਪ੍ਰਧਾਨ ਵਜੋਂ ਅਹੁਦਾ ...
ਨਿਰਭਿਆ ਮਾਮਲਾ: ਦੋਸ਼ੀ ਪਵਨ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਅੱਜ ਹੋਵੇਗੀ ਸੁਣਵਾਈ
. . .  57 minutes ago
ਨਵੀਂ ਦਿੱਲੀ, 20 ਜਨਵਰੀ- ਨਿਰਭਿਆ ਮਾਮਲੇ 'ਚ ਦੋਸ਼ੀ ਪਵਨ ਕੁਮਾਰ ਗੁਪਤਾ ਦੀ ਪਟੀਸ਼ਨ 'ਤੇ ਅੱਜ ਸੁਪਰੀਮ ਕੋਰਟ 'ਚ ਸੁਣਵਾਈ ...
ਅੱਜ ਦਾ ਵਿਚਾਰ
. . .  about 1 hour ago
ਸੰਘਣੀ ਧੁੰਦ ਕਾਰਨ ਬਰਮਿੰਘਮ-ਅੰਮ੍ਰਿਤਸਰ ਉਡਾਣ ਨੂੰ ਮੋੜਿਆ ਦਿੱਲੀ ਵੱਲ
. . .  1 day ago
ਰਾਜਾਸਾਂਸੀ, 19 ਜਨਵਰੀ (ਹੇਰ/ਹਰਦੀਪ ਸਿੰਘ ਖੀਵਾ) - ਮੌਸਮ ਖ਼ਰਾਬ ਹੋਣ ਅਤੇ ਸੰਘਣੀ ਧੁੰਦ ਪੈਣ ਕਾਰਨ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਦਿੱਲੀ ਤੋਂ ਪੁੱਜਣ ਵਾਲੀ ਇੱਕ ਉਡਾਣ ਰੱਦ ਹੋ ਗਈ ਜਦੋਂ ਕਿ ਬਰਮਿੰਘਮ ਤੋਂ ਅੰਮ੍ਰਿਤਸਰ...
ਫੈਸਲਾਕੁੰਨ ਵਨਡੇ 'ਚ ਭਾਰਤ ਦੀ ਆਸਟ੍ਰੇਲੀਆ ਉੱਪਰ 7 ਵਿਕਟਾਂ ਨਾਲ ਸ਼ਾਨਦਾਰ ਜਿੱਤ
. . .  1 day ago
ਭਾਰਤ ਆਸਟ੍ਰੇਲੀਆ ਫੈਸਲਾਕੁੰਨ ਵਨਡੇ : ਕਪਤਾਨ ਵਿਰਾਟ ਕੋਹਲੀ ਸੈਂਕੜੇ ਤੋਂ ਖੁੰਝੇ, 89 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਭਾਰਤ 34 ਓਵਰਾਂ ਮਗਰੋਂ 188 ਦੌੜਾਂ 'ਤੇ, ਜਿੱਤਣ ਲਈ ਚਾਹੀਦੀਆਂ ਹਨ 99 ਦੌੜਾਂ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਭਾਰਤ 31 ਓਵਰਾਂ ਮਗਰੋਂ 161/1 'ਤੇ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਭਾਰਤ ਨੂੰ 120 ਗੇਂਦਾਂ ਵਿਚ ਜਿੱਤਣ ਲਈ ਚਾਹੀਦੀਆਂ ਹਨ 131 ਦੌੜਾਂ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਰੋਹਿਤ ਸ਼ਰਮਾ ਨੇ 110 ਗੇਂਦਾਂ 'ਤੇ ਠੋਕਿਆ ਸੈਂਕੜਾ, ਸਕੋਰ 154/1
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਭਾਰਤ ਦੀਆਂ ਇਕ ਵਿਕਟ ਦੇ ਨੁਕਸਾਨ 'ਤੇ 150 ਦੌੜਾਂ ਪੂਰੀਆਂ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਵਿਰਾਟ ਕੋਹਲੀ ਨੇ ਕਪਤਾਨ ਵਜੋਂ 5 ਹਜ਼ਾਰ ਦੌੜਾਂ ਕੀਤੀਆਂ ਪੂਰੀਆਂ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਭਾਰਤ ਨੇ 20.3 ਓਵਰਾਂ 'ਚ 100 ਦੌੜਾਂ ਕੀਤੀਆਂ ਪੂਰੀਆਂ
. . .  1 day ago
ਹਵਲਦਾਰ ਬਲਜਿੰਦਰ ਸਿੰਘ ਦਾ ਕੀਤਾ ਗਿਆ ਅੰਤਿਮ ਸਸਕਾਰ
. . .  1 day ago
ਚੌਲਾਂਗ, 19 ਜਨਵਰੀ (ਸੁਖਦੇਵ ਸਿੰਘ) - ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਜਹੂਰਾ ਦੇ ਹਵਲਦਾਰ ਬਲਜਿੰਦਰ ਸਿੰਘ ਲੇਹ ਲਦਾਖ ਵਿਖੇ ਸ਼ਹੀਦ ਹੋ ਗਏ। ਅੱਜ ਉਨ੍ਹਾਂ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕਰ ਦਿੱਤਾ ਗਿਆ...
ਭਾਰਤ ਆਸਟ੍ਰੇਲੀਆ ਮੈਚ : ਰੋਹਿਤ ਸ਼ਰਮਾ ਨੇ ਬਣਾਇਆ ਅਰਧ ਸੈਂਕੜਾ
. . .  1 day ago
ਭਾਰਤ ਆਸਟ੍ਰੇਲੀਆ ਮੈਚ : ਕੇ.ਐਲ. ਰਾਹੁਲ 19 ਦੌੜਾਂ ਬਣਾ ਕੇ ਆਊਟ, ਭਾਰਤ 69/1 'ਤੇ
. . .  1 day ago
ਭਾਰਤ ਆਸਟ੍ਰੇਲੀਆ ਫੈਸਲਾਕੁੰਨ ਵਨਡੇ : ਭਾਰਤ 5 ਓਵਰਾਂ ਮਗਰੋਂ 61/0 'ਤੇ
. . .  1 day ago
ਸਬਜ਼ੀ ਵੇਚਣ ਵਾਲੇ ਦਾ ਨਿਕਲਿਆ ਲੋਹੜੀ ਬੰਪਰ
. . .  1 day ago
ਭਾਰਤ ਆਸਟ੍ਰੇਲੀਆ ਫੈਸਲਾਕੁੰਨ ਵਨਡੇ : ਭਾਰਤ 5 ਓਵਰਾਂ ਮਗਰੋਂ 38/0 'ਤੇ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਵਨਡੇ : ਆਸਟ੍ਰੇਲੀਆ ਨੇ ਭਾਰਤ ਨੂੰ ਜਿੱਤ ਲਈ ਦਿੱਤਾ 287 ਦੌੜਾਂ ਦਾ ਟੀਚਾ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਵਨਡੇ : ਆਸਟ੍ਰੇਲੀਆ ਦਾ ਨੌਵਾਂ ਖਿਡਾਰੀ ਆਊਟ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਵਨਡੇ : ਮੁਹੰਮਦ ਸ਼ੰਮੀ ਨੇ ਇੱਕੋ ਓਵਰ 'ਚ ਆਸਟ੍ਰੇਲੀਆ ਦੇ ਦੋ ਖਿਡਾਰੀ ਕੀਤੇ ਆਊਟ
. . .  1 day ago
...ਤੇ ਹੁਣ ਮੁਕਤਸਰ ਸਾਹਿਬ 'ਚ ਫੜਿਆ ਗਿਆ ਕਿਸੇ ਹੋਰ ਉਮੀਦਵਾਰ ਦੀ ਥਾਂ ਟੈੱਟ ਦਾ ਪੇਪਰ ਦੇ ਰਿਹਾ ਵਿਅਕਤੀ
. . .  1 day ago
ਕਸ਼ਮੀਰ 'ਚ ਇੰਟਰਨੈੱਟ ਨੂੰ ਲੈ ਕੇ ਦਿੱਤੇ ਬਿਆਨ 'ਤੇ ਨੀਤੀ ਆਯੋਗ ਦੇ ਮੈਂਬਰ ਸਾਰਸਵਤ ਨੇ ਦਿੱਤੀ ਸਫ਼ਾਈ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਵਨਡੇ : ਭਾਰਤ ਨੂੰ ਮਿਲੀ 6ਵੀਂ ਸਫਲਤਾ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਵਨਡੇ : ਆਸਟ੍ਰੇਲੀਆ ਦੇ ਸਟੀਵ ਸਮਿਥ ਦੀਆਂ 100 ਦੌੜਾਂ ਪੂਰੀਆਂ
. . .  1 day ago
ਨਾਗਰਿਕਤਾ ਕਾਨੂੰਨ ਅਤੇ ਐੱਨ. ਆਰ. ਸੀ. ਭਾਰਤ ਦਾ ਅੰਦਰੂਨੀ ਮਾਮਲਾ ਪਰ ਇਸ ਦੀ ਲੋੜ ਨਹੀਂ ਸੀ- ਸ਼ੇਖ਼ ਹਸੀਨਾ
. . .  1 day ago
ਇੰਟਰ ਹੋਸਟਲ ਮੈਨੇਜਮੈਂਟ ਮੈਨੂਅਲ ਰੱਦ ਕਰਵਾਉਣ ਲਈ ਕੇਸ ਦਾਇਰ ਕਰਵਾਏਗਾ ਜੇ.ਐਨ.ਯੂ ਵਿਦਿਆਰਥੀ ਸੰਘ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਵਨਡੇ : ਆਸਟ੍ਰੇਲੀਆ ਦਾ ਪੰਜਵਾਂ ਖਿਡਾਰੀ (ਕੈਰੀ) 35 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਵਨਡੇ : 40 ਓਵਰਾਂ ਬਾਅਦ ਆਸਟ੍ਰੇਲੀਆ 223/4
. . .  1 day ago
37 ਓਵਰਾਂ 'ਚ ਆਸਟ੍ਰੇਲੀਆ ਦੀਆਂ 200 ਦੌੜਾਂ ਪੂਰੀਆਂ
. . .  1 day ago
ਦਿੱਲੀ 'ਚ ਭਾਜਪਾ ਦਫ਼ਤਰ ਦੇ ਬਾਹਰ ਪਾਰਟੀ ਵਰਕਰਾਂ ਵਲੋਂ ਪ੍ਰਦਰਸ਼ਨ
. . .  1 day ago
ਨਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਕਾਬੂ
. . .  1 day ago
ਗੁਰਦੁਆਰਾ ਪੰਜਾ ਸਾਹਿਬ ਵਿਖੇ ਵਿਸਾਖੀ ਮਨਾਉਣ ਲਈ 3000 ਸ਼ਰਧਾਲੂ ਜਾਣਗੇ ਪਾਕਿ : ਸਿਰਸਾ
. . .  1 day ago
ਦਿੱਲੀ ਵਿਧਾਨ ਸਭਾ ਚੋਣਾਂ : ਆਮ ਆਦਮੀ ਪਾਰਟੀ ਨੇ ਜਾਰੀ ਕੀਤਾ ਮੈਨੀਫੈਸਟੋ
. . .  1 day ago
ਭਾਰਤ-ਆਸਟ੍ਰੇਲੀਆ ਫਾਈਨਲ ਇਕ ਦਿਨਾਂ ਮੈਚ : ਆਸਟ੍ਰੇਲੀਅਨ ਖਿਡਾਰੀ ਫਿੰਚ 19 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ-ਆਸਟ੍ਰੇਲੀਆ ਫਾਈਨਲ ਇਕ ਦਿਨਾਂ ਮੈਚ : ਆਸਟ੍ਰੇਲੀਅਨ ਖਿਡਾਰੀ ਡੇਵਿਡ ਵਾਰਨਰ 38 ਦੌੜਾਂ ਬਣਾ ਕੇ ਆਊਟ
. . .  1 day ago
ਹੌਲਦਾਰ ਬਲਜਿੰਦਰ ਸਿੰਘ ਲੇਹ ਲਦਾਖ਼ 'ਚ ਡਿਊਟੀ ਦੌਰਾਨ ਹੋਇਆ ਸ਼ਹੀਦ
. . .  1 day ago
ਨਸ਼ੇ ਦੀ ਓਵਰ ਡੋਜ਼ ਕਾਰਨ ਨੌਜਵਾਨ ਦੀ ਹੋਈ ਮੌਤ
. . .  1 day ago
ਲੋਕਾਂ ਨੂੰ ਬਿਹਤਰ ਜ਼ਿੰਦਗੀ ਪ੍ਰਦਾਨ ਕਰਨਾ ਹੈ ਨਾਗਰਿਕਤਾ ਸੋਧ ਕਾਨੂੰਨ ਦਾ ਮਕਸਦ: ਵਿਤ ਮੰਤਰੀ
. . .  1 day ago
ਭਾਰਤ ਆਸਟ੍ਰੇਲੀਆ ਫਾਈਨਲ ਇਕ ਦਿਨਾਂ ਮੈਚ : ਆਸਟ੍ਰੇਲੀਆ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  1 day ago
ਦਿੱਲੀ : ਐਨ.ਆਰ.ਸੀ ਅਤੇ ਸੀ.ਏ.ਏ ਦੇ ਖ਼ਿਲਾਫ਼ ਜਾਰੀ ਪ੍ਰਦਰਸ਼ਨ 'ਚ ਸ਼ਾਮਲ ਹੋਏ ਅਦਾਕਾਰ ਸੁਸ਼ਾਂਤ ਸਿੰਘ
. . .  1 day ago
ਮਹਾਰਾਸ਼ਟਰ ਅਤੇ ਕਰਨਾਟਕ ਦੇ ਦਰਮਿਆਨ ਸਰਹੱਦੀ ਵਿਵਾਦ ਨੂੰ ਸੁਲਝਾਏ ਗ੍ਰਹਿ ਮੰਤਰਾਲੇ : ਸੰਜੇ ਰਾਉਤ
. . .  1 day ago
20 ਕਰੋੜ ਦੀ ਹੈਰੋਇਨ ਸਮੇਤ ਦੋ ਨਸ਼ਾ ਤਸਕਰ ਕਾਬੂ
. . .  1 day ago
ਫ਼ਰੀਦਕੋਟ ਵਿਖੇ ਅਧਿਆਪਕ ਯੋਗਤਾ ਟੈੱਸਟ ਦੌਰਾਨ ਕਿਸੇ ਹੋਰ ਦੀ ਜਗ੍ਹਾ ਪ੍ਰੀਖਿਆ ਦੇ ਰਿਹਾ ਇਕ ਵਿਅਕਤੀ ਕਾਬੂ
. . .  1 day ago
ਸੰਘਣੀ ਧੁੰਦ ਨੇ ਰੋਕੀ ਵਾਹਨਾਂ ਦੀ ਰਫ਼ਤਾਰ
. . .  1 day ago
ਪਾਕਿ 'ਚ ਅਗਵਾ ਦੱਸੀ ਜਾ ਰਹੀ ਹਿੰਦੂ ਕੁੜੀ ਨੇ ਸਵੈ ਇੱਛਾ ਨਾਲ ਕੀਤਾ ਧਰਮ ਪਰਿਵਰਤਨ, ਵੀਡੀਓ 'ਚ ਕੀਤਾ ਖ਼ੁਲਾਸਾ
. . .  1 day ago
ਮਹਾਰਾਸ਼ਟਰ : ਸ਼ਬਾਨਾ ਆਜ਼ਮੀ ਦੇ ਡਰਾਈਵਰ ਦੇ ਖ਼ਿਲਾਫ਼ ਦਰਜ ਹੋਇਆ ਮਾਮਲਾ
. . .  1 day ago
ਸੰਘਣੀ ਧੁੰਦ ਕਾਰਨ ਟੋਲ ਪਲਾਜ਼ਾ ਤੇ ਲੱਗਿਆ ਵਾਹਨਾਂ ਦਾ ਜਾਮ, ਪ੍ਰੀਖਿਆਰਥੀ ਪਰੇਸ਼ਾਨ
. . .  1 day ago
ਸੰਘਣੀ ਧੁੰਦ ਕਾਰਣ ਫਿਰੋਜ਼ਪੁਰ-ਫਾਜਿਲਕਾ ਸੜਕ 'ਤੇ ਅਨੇਕਾ ਗੱਡੀਆਂ ਆਪਸ 'ਚ ਟਕਰਾਈਆਂ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 23 ਮੱਘਰ ਸੰਮਤ 551

ਅੰਮ੍ਰਿਤਸਰ

ਪੀੜਤ ਕਿਸਾਨਾਂ ਨੇ ਅਜਨਾਲਾ ਚੁਗਾਵਾਂ ਮਾਰਗ ਜਾਮ ਕਰਕੇ ਸਰਕਾਰ ਤੇ ਮਾਲ ਵਿਭਾਗ ਖਿਲਾਫ਼ ਕੀਤਾ ਜ਼ੋਰਦਾਰ ਰੋਸ ਮੁਜ਼ਾਹਰਾ

-ਮਾਮਲਾ ਅੱਗ ਲੱਗਣ ਕਾਰਨ ਸੜੀ ਕਣਕ ਦਾ ਹੁਣ ਤੱਕ ਮੁਆਵਜ਼ਾ ਨਾ ਦੇਣ ਦਾ-
ਅਜਨਾਲਾ, 7 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਅਪ੍ਰੈਲ ਮਹੀਨੇ ਵਿਚ ਅਜਨਾਲਾ ਨੇੜਲੇ ਚਾਰ ਪਿੰਡਾਂ ਦੀ ਅੱਗ ਲੱਗਣ ਕਾਰਨ ਸੜੀ ਕਣਕ ਦਾ ਹੁਣ ਤੱਕ ਮੁਆਵਜ਼ਾ ਨਾ ਦੇਣ ਦੇ ਰੋਸ ਵਜੋਂ ਅੱਜ ਪੀੜਤ ਕਿਸਾਨਾਂ ਵਲੋਂ ਪਿੰਡ ਰਿਆੜ ਵਿਖੇ ਇਕੱਤਰ ਹੋ ਕੇ ਅਜਨਾਲਾ ਚੁਗਾਵਾਂ ਮੁੱਖ ਮਾਰਗ ਜਾਮ ਕਰਕੇ ਸਰਕਾਰ ਤੇ ਮਾਲ ਵਿਭਾਗ ਖਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਕਿਸਾਨ ਸੁਖਜਿੰਦਰ ਸਿੰਘ ਰਿਆੜ, ਕਰਮਜੀਤ ਸਿੰਘ ਗੋਲਡੀ ਰਿਆੜ, ਕੁੰਨਣ ਸਿੰਘ ਫੁੱਲੇਚੱਕ ਅਤੇ ਕਾਰਜ ਸਿੰਘ ਬੋਹਲੀਆਂ ਨੇ ਦੱਸਿਆ ਕਿ 29 ਅਪ੍ਰੈਲ ਨੂੰ ਇੱਕ ਰੀਪਰ ਤੋਂ ਚੰਗਿਆੜੀ ਨਿਕਲਣ ਕਾਰਨ ਕੁਝ ਮਿੰਟਾਂ ਵਿਚ ਹੀ ਪਿੰਡ ਫੁੱਲੇਚੱਕ, ਰਿਆੜ, ਬੋਹਲੀਆਂ ਅਤੇ ਰਾਏਪੁਰ ਖੁਰਦ ਦੇ ਕਿਸਾਨਾਂ ਦੀ ਕਰੀਬ 200 ਏਕੜ ਕਣਕ ਸੜ੍ਹ ਕੇ ਸੁਆਹ ਹੋ ਗਈ ਸੀ ਅਤੇ ਬਾਕੀ ਖੜੀ ਕਣਕ ਨੂੰ ਵੀ ਕਿਸਾਨਾਂ ਵਲੋਂ ਭਾਰੀ ਜੱਦੋ ਜਹਿਦ ਨਾਲ ਅੱਗ ਤੋਂ ਬਚਾਇਆ ਸੀ | ਉਨ੍ਹਾਂ ਦੱਸਿਆ ਕਿ ਉਸ ਸਮੇਂ ਅੱਗ ਲੱਗਣ ਦੀ ਸੂਚਨਾਂ ਮਿਲਦਿਆਂ ਹੀ ਮੌਕੇ 'ਤੇ ਪੁੱਜੇ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ, ਹਲਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਤੇ ਹੋਰਨਾਂ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਕਿਸਾਨਾਂ ਨੂੰ ਦਿਲਾਸਾ ਦਿੰਦਿਆਂ ਕਿਹਾ ਸੀ ਕਿ ਹੁਣ ਚੋਣ ਜਾਬਤਾ ਲੱਗਾ ਹੋਣ ਕਾਰਨ ਮੌਕੇ ਤੇ ਕੋਈ ਵੀ ਐਲਾਨ ਨਹੀਂ ਕੀਤਾ ਜਾ ਸਕਦਾ ਅਤੇ ਚੋਣਾਂ ਖ਼ਤਮ ਹੁੰਦਿਆਂ ਹੀ ਸਰਕਾਰ ਦੇ ਨਿਯਮਾਂ ਅਨੁਸਾਰ ਕਿਸਾਨਾਂ ਨੂੰ ਬਣਦਾ ਮੁਆਵਜ਼ਾ ਜ਼ਰੂਰ ਮਿਲੇਗਾ ਪਰ 7 ਮਹੀਨੇ ਬੀਤ ਜਾਣ ਦੇ ਬਾਵਜੂਦ ਪੀੜਤ ਕਿਸਾਨਾਂ ਦੀ ਕਿਸੇ ਨੇ ਸਾਰ ਨਹੀਂ ਲਈ | ਉਕਤ ਕਿਸਾਨ ਆਗੂਆਂ ਨੇ ਸਰਕਾਰ ਤੇ ਮਾਲ ਵਿਭਾਗ ਦੇ ਉੱਚ ਅਧਿਕਾਰੀਆਂ ਕੋਲੋਂ ਮੰਗ ਕੀਤੀ ਕਿ ਅੱਗ ਲੱਗਣ ਕਾਰਨ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਕਣਕ ਦੇ ਹੋਏ ਨੁਕਸਾਨ ਦਾ ਤੁਰੰਤ ਮੁਆਵਜ਼ਾ ਦਿੱਤਾ ਜਾਵੇ ਅਤੇ ਜੇਕਰ ਅਜਿਹਾ ਨਾ ਹੋਇਆ ਤਾਂ ਕਿਸਾਨ ਮਜ਼ਬੂਰੀ ਵੱਸ ਤਿੱਖਾ ਰੋਸ ਪ੍ਰਦਰਸ਼ਨ ਕਰਨ ਲਈ ਮਜ਼ਬੂਰ ਹੋਣਗੇ | ਇਸ ਮੌਕੇ ਕਿਸਾਨ ਕਸ਼ਮੀਰ ਸਿੰਘ ਫੁੱਲੇਚੱਕ, ਲਖਬੀਰ ਸਿੰਘ ਫੁੱਲੇਚੱਕ, ਨੰਬਰਦਾਰ ਗੁਰਮੁਖ ਸਿੰਘ ਰਿਆੜ, ਜਸਬੀਰ ਸਿੰਘ ਢਿੱਲੋਂ, ਹਰਦਿਆਲ ਸਿੰਘ ਰਿਆੜ, ਕੁਲਦੀਪ ਸਿੰਘ, ਹਰਿੰਦਰ ਸਿੰਘ, ਵਿੰਦਰਜੀਤ ਸਿੰਘ, ਹਰਜਿੰਦਰ ਸਿੰਘ, ਹਰਭਜਨ ਸਿੰਘ, ਗੁਰਪਾਲ ਸਿੰਘ ਰਾਏਪੁਰ ਖੁਰਦ, ਦਲਜੀਤ ਸਿੰਘ ਬੋਹਲੀਆਂ, ਬਾਵਾ ਸਿੰਘ, ਹਰਦੀਪ ਸਿੰਘ ਬੋਹਲੀਆਂ, ਬਗੀਚਾ ਸਿੰਘ ਬੋਹਲੀਆ, ਡਾ: ਗੁਰਪ੍ਰੀਤ ਸਿੰਘ ਰਿਆੜ, ਸੁਬੇਗ ਸਿੰਘ ਬੋਹਲੀਆਂ, ਬੀਰ ਸਿੰਘ ਬੋਹਲੀਆਂ ਅਤੇ ਹਰਭਿੰਦਰ ਸਿੰਘ ਰਿਆੜ ਆਦਿ ਹਾਜ਼ਰ ਸਨ |

ਬੈਂਕ 'ਚੋਂ ਹਥਿਆਰਬੰਦ ਵਿਅਕਤੀ ਲੱਖਾਂ ਰੁਪਏ ਅਤੇ ਸੁਰੱਖਿਆ ਗਾਰਡ ਦੀ ਰਾਈਫ਼ਲ ਖੋਹ ਕੇ ਫ਼ਰਾਰ

ਟਾਂਗਰਾ, 7 ਦਸੰਬਰ (ਹਰਜਿੰਦਰ ਸਿੰਘ ਕਲੇਰ)-ਟੀ. ਟੀ. ਰੋਡ ਅੱਡਾ ਟਾਂਗਰਾ ਦੇ ਨਜ਼ਦੀਕੀ ਪਿੰਡ ਛੱਜਲਵੱਡੀ ਵਿਖੇ ਪੰਜਾਬ ਐਾਡ ਸਿੰਧ ਬੈਂਕ ਵਿਚੋਂ ਦਿਨ ਦਿਹਾੜੇ ਹਥਿਆਰਬੰਦ ਵਿਅਕਤੀ ਲੱਖਾਂ ਰੁਪਏ ਅਤੇ ਸੁਰੱਖਿਆ ਗਾਰਡ ਦੀ ਰਾਈਫਲ ਖੋਹ ਕਿ ਫਰਾਰ ਹੋ ਗਏ | ਪੱਤਰਕਾਰਾਂ ਨੂੰ ...

ਪੂਰੀ ਖ਼ਬਰ »

ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਅਤੇ ਦਿਹਾਤੀ ਮਜ਼ਦੂਰ ਸਭਾ ਵਲੋਂ ਥਾਣਾ ਮਹਿਤਾ ਵਿਰੁੱਧ ਰੋਸ ਪ੍ਰਦਰਸ਼ਨ

ਮਾਮਲਾ 2 ਧਿਰਾਂ 'ਚ ਹੋਏ ਟਕਰਾਅ ਦੌਰਾਨ ਪੁਲਿਸ ਵਲੋਂ ਬਿਨਾਂ ਜਾਂਚ ਝੂਠਾ ਮੁਕੱਦਮਾ ਦਰਜ ਕਰਨ ਦਾ- ਚੌਕ ਮਹਿਤਾ, 7 ਦਸੰਬਰ (ਧਰਮਿੰਦਰ ਸਿੰਘ ਸਦਾਰੰਗ)-ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਅਤੇ ਦਿਹਾਤੀ ਮਜਦੂਰ ਸਭਾ ਦੇ ਕਾਰਕੁੰਨਾਾ ਵਲੋਂ ਬੀਂਤੇ ਦਿਨ ਥਾਣਾ ਮਹਿਤਾ ...

ਪੂਰੀ ਖ਼ਬਰ »

ਜਿਮ 'ਚ ਜਨਮ ਦਿਨ ਮਨਾਉਂਦਿਆਂ ਨੌਜਵਾਨ 'ਤੇ ਕੀਤਾ ਹਮਲਾ

ਛੇਹਰਟਾ, 7 ਦਸੰਬਰ (ਸੁਰਿੰਦਰ ਸਿੰਘ ਵਿਰਦੀ)¸ਥਾਣਾ ਛੇਹਰਟਾ ਅਧੀਨ ਆਉਂਦੇ ਇਲਾਕਾ ਅਜ਼ਾਦ ਰੋਡ ਵਿਖੇ ਬੀਤੀ ਦੇਰ ਰਾਤ ਕੁਝ ਨੌਜਵਾਨਾਂ ਵਲੋਂ ਇਕ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਜ਼ਖ਼ਮੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਜ਼ਖ਼ਮੀ ਨੌਜਵਾਨ ਨੇ ਥਾਣਾ ਛੇਹਰਟਾ ...

ਪੂਰੀ ਖ਼ਬਰ »

ਯੂਥ ਕਾਂਗਰਸ ਦੀਆਂ ਚੋਣਾਂ 'ਚ ਸਰਕਾਰੀਆ ਬਣੇ ਸੂਬਾਈ ਜਨ: ਸਕੱਤਰ

ਅੰਮਿ੍ਤਸਰ, 7 ਦਸੰਬਰ, (ਰੇਸ਼ਮ ਸਿੰਘ)-ਯੂਥ ਕਾਂਗਰਸ ਦੀਆਂ ਜਥੇਬੰਦਕ ਚੋਣਾ ਲਈ ਮਿਲੇ ਨਤੀਜਿਆਂ 'ਚ ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸੁੱਖ ਸਰਕਾਰੀਆਂ ਦੇ ਭਤੀਜ਼ੇ ਤੇ ਜਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਦਿਲਰਾਜ ਸਿੰਘ ਸਰਕਾਰੀਆਂ ਜਿਥੇ ਸੂਬਾ ਜਨ: ਸਕੱਤਰ ਚੁਣੇ ਗਏ ਹਨ ...

ਪੂਰੀ ਖ਼ਬਰ »

ਪਤੰਗ ਉਡਾਉਂਦਾ ਬੱਚਾ ਕੋਠੇ ਤੋਂ ਡਿਗਾ, ਗੰਭੀਰ ਜ਼ਖ਼ਮੀ

ਭਿੰਡੀ ਸੈਦਾਂ, 7 ਦਸੰਬਰ (ਪਿ੍ਤਪਾਲ ਸਿੰਘ ਸੂਫ਼ੀ)¸ਤਹਿਸੀਲ ਅਜਨਾਲਾ ਦੇ ਸਰਹੱਦੀ ਪਿੰਡ ਹਾਸ਼ਮਪੁਰਾ ਵਿਖੇ ਅੱਜ ਬਾਅਦ ਦੁਪਹਿਰ ਆਪਣੇ ਘਰ ਦੀ ਛੱਤ 'ਤੇ ਪਤੰਗ ਉਡਾਉਂਦੇ ਸਮੇਂ ਅਚਾਨਕ ਪੈਰ ਫ਼ਿਸਲਣ ਕਰਕੇ ਕੋਠੇ ਤੋਂ ਹੇਠਾਂ ਡਿੱਗਣ ਕਾਰਨ ਇਕ ਮਾਸੂਮ ਬੱਚੇ ਦੇ ਗੰਭੀਰ ...

ਪੂਰੀ ਖ਼ਬਰ »

ਪੰਜਾਬ ਦੀ ਵਿਗੜ ਰਹੀ ਅਮਨ ਤੇ ਕਾਨੂੰਨ ਦੀ ਸਥਿਤੀ ਲਈ ਕੈਪਟਨ ਸਰਕਾਰ ਜ਼ਿੰਮੇਵਾਰ-ਮਜੀਠੀਆ

ਮਜੀਠਾ, 7 ਦਸੰਬਰ (ਮਨਿੰਦਰ ਸਿੰਘ ਸੋਖੀ)-ਪੰਜਾਬ ਵਿਚ ਦਿਨ ਬ ਦਿਨ ਵਿਗੜ ਰਹੀ ਅਮਨ ਤੇ ਕਾਨੂੰਨ ਦੀ ਸਥਿਤੀ ਲਈ ਪੰਜਾਬ ਵਿਚਲੀ ਕੈਪਟਨ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਸਿੱਧੇ ਤੌਰ 'ਤੇ ਜ਼ਿੰਮੇਵਾਰ ਹਨ | ਇਹ ਪ੍ਰਗਟਾਵਾ ਸਾਬਕਾ ਕੈਬਨਿਟ ਮੰਤਰੀ ਤੇ ਵਿਧਾਇਕ ਬਿਕਰਮ ਸਿੰਘ ...

ਪੂਰੀ ਖ਼ਬਰ »

ਕੱਪੜੇ ਦੇ ਸ਼ੋਅਰੂਮ 'ਚ ਹਫ਼ਤੇ 'ਚ ਦੋ ਵਾਰ ਚੋਰੀ

ਰਈਆ, 7 ਦਸੰਬਰ (ਸ਼ਰਨਬੀਰ ਸਿੰਘ ਕੰਗ)-ਸਥਾਨਕ ਕਸਬੇ ਅੰਦਰ ਕੱਪੜੇ ਦੇ ਸ਼ੋਅ ਰੂਮ ਮਾਨ ਕਲਾਥ ਹਾਊਸ ਵਿਚ ਇਕ ਹਫ਼ਤੇ ਅੰਦਰ ਹੀ ਦੋ ਵਾਰ ਚੋਰੀ ਹੋ ਜਾਣ ਦਾ ਸਮਾਚਾਰ ਹੈ | ਦੁਕਾਨ ਦੇ ਮਾਲਕ ਸਰਦੂਲ ਸਿੰਘ ਮਾਨ ਨੇ ਦੱਸਿਆ ਕਿ 26 ਨਵੰਬਰ ਦੀ ਰਾਤ ਨੂੰ ਚੋਰ ਦੁਕਾਨ ਦੀ ਛੱਤ 'ਤੇ ...

ਪੂਰੀ ਖ਼ਬਰ »

ਗਲੋਬਲ ਅਕੈਡਮੀ ਚੰਨਣਕੇ ਦੀਆਂ ਵਿਦਿਆਰਥੀਅਣਾਂ ਨੇ ਮਾਰੀਆਂ ਮੱਲ੍ਹਾਂ

ਚੌਾਕ ਮਹਿਤਾ, 7 ਦਸੰਬਰ (ਜਗਦੀਸ਼ ਸਿੰਘ ਬਮਰਾਹ)-ਗੁਰੂ ਨਾਨਕ ਦੇਵ ਗਲੋਬਲ ਅਕੈਡਮੀ ਚੰਨਣਕੇ (ਅੱਡਾ ਨਾਥ ਦੀ ਖੂਹੀ) ਦੇ ਵਿਦਿਆਰਥੀਆਂ ਨੇ ਬੀਤੇ ਦਿਨੀਂ ਸਪਰਿੰਗ ਡੇਲਜ਼ ਸੀਨੀਅਰ ਸਕੂਲ ਅੰਮਿ੍ਤਸਰ ਵਿਖੇ ਹੋਏੇ ਮਾਂ ਬੋਲੀ ਪੰਜਾਬੀ ਮੇਲੇ 'ਚ ਸ਼ਮੂਲੀਅਤ ਕਰਦੇ ਹੋਏ ਵੱਖ ...

ਪੂਰੀ ਖ਼ਬਰ »

ਹੁਣ ਹੁਸ਼ਿਆਰਪੁਰ 'ਚ ਵੀ ਬਣੇਗਾ ਸਰਕਾਰੀ ਮੈਡੀਕਲ ਕਾਲਜ-ਸੋਨੀ

ਅੰਮਿ੍ਤਸਰ, 7 ਦਸੰਬਰ (ਰੇਸ਼ਮ ਸਿੰਘ)¸ਸੂਬਾ ਸਰਕਾਰ ਵਲੋਂ ਕਪੂਰਥਲਾ ਵਿਚ ਮੈਡੀਕਲ ਕਾਲਜ ਦੀ ਪ੍ਰਵਾਨਗੀ ਤੋਂ ਬਾਅਦ ਹੁਣ ਹੁਸ਼ਿਆਰਪੁਰ 'ਚ ਮੈਡੀਕਲ ਕਾਲਜ ਖੋਲ੍ਹਣ ਲਈ ਤਿਆਰੀ ਸ਼ੁਰੂ ਕਰ ਦਿੱਤੀ ਹੈ ਅਤੇ ਇਸ ਲਈ ਸੈਰ-ਸਪਾਟਾ ਵਿਭਾਗ ਨੇ ਲੋੜੀਂਦੀ ਜ਼ਮੀਨ ਮੈਡੀਕਲ ...

ਪੂਰੀ ਖ਼ਬਰ »

ਵਿਆਹੁਤਾ ਨੇ ਲਗਾਏ ਪਤੀ ਤੇ ਸਹੁਰੇ ਪਰਿਵਾਰ 'ਤੇ ਕੁੱਟਮਾਰ ਦੇ ਦੋਸ਼, ਪਤੀ ਨੇ ਦੋਸ਼ ਨਕਾਰੇ

ਅੰਮਿ੍ਤਸਰ, 7 ਦਸੰਬਰ (ਰੇਸ਼ਮ ਸਿੰਘ)¸11 ਸਾਲ ਪਹਿਲਾਂ ਵਿਆਹੀ ਇਕ ਵਿਆਹੁਤਾ ਔਰਤ ਨੇ ਦੋਸ਼ ਲਾਇਆ ਕਿ ਉਸ ਦੇ ਪਤੀ ਤੇ ਸਹੁਰੇ ਪਰਿਵਾਰ ਵਲੋਂ ਉਸ ਨੂੰ ਦਾਜ ਖ਼ਾਤਰ ਤੰਗ-ਪ੍ਰੇਸ਼ਾਨ ਕੀਤਾ ਜਾ ਰਿਹਾ ਹੈ ਅਤੇ ਅੱਜ ਉਸ ਦੀ ਕੁੱਟਮਾਰ ਕਰਕੇ ਘਰੋਂ ਕੱਢ ਦਿੱਤਾ ਗਿਆ ਹੈ, ਜਿਸ ...

ਪੂਰੀ ਖ਼ਬਰ »

ਸੇਂਟ ਸੋਲਜ਼ਰ ਸਕੂਲ ਦੇ ਖਿਡਾਰੀ ਨੇ ਨੈਸ਼ਨਲ ਸਾਈਕਿਲੰਗ ਮੁਕਾਬਲੇ 'ਚ ਦੂਸਰੀ ਪੁਜ਼ੀਸ਼ਨ ਕੀਤੀ ਹਾਸਲ

ਚਵਿੰਡਾ ਦੇਵੀ, 7 ਦਸੰਬਰ (ਸਤਪਾਲ ਸਿੰਘ ਢੱਡੇ)-ਸੇਂਟ ਸੋਲਜ਼ਰ ਇਲੀਟ ਕਾਨਵੈਂਟ ਸਕੂਲ ਚਵਿੰਡਾ ਦੇਵੀ ਦੇ ਖਿਡਾਰੀ ਬੀਰਪ੍ਰਤਾਪ ਸਿੰਘ ਸਟੇਟ ਸਾਈਕਿਲੰਗ ਮੁਕਾਬਲੇ ਵਿਚ ਨੈਸ਼ਨਲ ਪੱਧਰ 'ਤੇ ਆਪਣੀ ਜਗ੍ਹਾ ਬਣਾਈ | ਇਸ ਬੱਚੇ ਨੇ ਸਟੇਟ ਵਿਚੋਂ ਰੋਡ ਸਾਈਕਿਲੰਗ ਅਤੇ ਟਰੇਕ ...

ਪੂਰੀ ਖ਼ਬਰ »

ਛੇਹਰਟਾ ਸਥਿਤ ਗੁਰੂ ਕੀ ਵਡਾਲੀ ਵਿਖੇ ਗਰਭਵਤੀ ਮਾਵਾਂ ਲਈ ਨਿਊਟ੍ਰੀਸ਼ਨ ਐਾਡ ਹੈਲਥੀ ਰੈਸਪੀ ਡੈਮੋਟਰੇਸ਼ਨ ਦਾ ਕੀਤਾ ਉਦਘਾਟਨ

ਛੇਹਰਟਾ, 7 ਦਸੰਬਰ (ਸੁਰਿੰਦਰ ਸਿੰਘ ਵਿਰਦੀ)-ਡਿਪਟੀ ਕਮਿਸ਼ਨਰ ਅੰਮਿ੍ਤਸਰ ਸ਼ਿਵਦੁਲਾਰ ਸਿੰਘ ਢਿਲੋਂ ਵਲੋਂ ਗੁਰੂ ਕੀ ਵਡਾਲੀ ਵਿਚ ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਸਪਤਾਹ ਅਧੀਨ ਨਿਊਟਰੀਸ਼ਨ ਐਾਡ ਹੈਲਥੀ ਰੈਸਪੀ ਡੈਮੋਟਰੇਸ਼ਨ ਦਾ ਉਦਘਾਟਨ ਕੀਤਾ¢ ਜਿਸ ਦਾ ...

ਪੂਰੀ ਖ਼ਬਰ »

ਪੰਜਾਬ ਨੰਬਰਦਾਰ ਯੂਨੀਅਨ ਦੀ ਅਹਿਮ ਇਕੱਤਰਤਾ 10 ਦਸੰਬਰ ਨੂੰ ਅਜਨਾਲਾ ਵਿਖੇ ਹੋਵੇਗੀ-ਗ੍ਰੰਥੜ੍ਹ

ਅਜਨਾਲਾ, 7 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਤਹਿਸੀਲ ਅਜਨਾਲਾ ਦੇ ਨੰਬਰਦਾਰਾਂ ਦੀਆਂ ਮੰਗਾਂ ਅਤੇ ਮੁਸ਼ਕਲਾਂ ਦੇ ਹੱਲ ਲਈ ਵਿਚਾਰ ਵਿਟਾਂਦਰਾ ਕਰਨ ਲਈ ਪੰਜਾਬ ਨੰਬਰਦਾਰ ਯੂਨੀਅਨ ਦੀ ਅਹਿਮ ਇਕੱਤਰ 10 ਦਸੰਬਰ ਦਿਨ ਐਤਵਾਰ ਨੂੰ ਗੁਰਦੁਆਰਾ ਸ਼ਹੀਦਾਂ ਵਾਲਾ ਖੂਹ ...

ਪੂਰੀ ਖ਼ਬਰ »

ਜੰਡਿਆਲਾ ਗੁਰੂ ਹਲਕੇ ਦਾ ਸਰਬਪੱਖੀ ਵਿਕਾਸ ਕਰਕੇ ਇਸ ਦੀ ਨੁਹਾਰ ਬਦਲ ਕੇ ਰੱਖ ਦਿੱਤੀ ਜਾਵੇਗੀ-ਵਿਧਾਇਕ ਡੈਨੀ ਬੰਡਾਲਾ

ਜੰਡਿਆਲਾ ਗੁਰੂ, 7 ਦਸੰਬਰ (ਰਣਜੀਤ ਸਿੰਘ ਜੋਸਨ)-ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਪੰਜਾਬ ਭਰ ਵਿਚ ਵਿਕਾਸ ਕਾਰਜ ਜੰਗੀ ਪੱਧਰ 'ਤੇ ਜਾਰੀ ਹਨ ਅਤੇ ਜੰਡਿਆਲਾ ਗੁਰੂ ਹਲਕੇ ਦਾ ਸਰਬਪੱਖੀ ਵਿਕਾਸ ਕਰਕੇ ਇਸ ਦੀ ਵੀ ਨੁਹਾਰ ਬਦਲ ਕੇ ਰੱਖ ਦਿੱਤੀ ...

ਪੂਰੀ ਖ਼ਬਰ »

ਅਨੇਕਾਂ ਸਮੱਸਿਆਵਾਂ ਨਾਲ ਜੂਝ ਰਹੇ ਹਨ ਕਸਬਾ ਚਮਿਆਰੀ ਦੇ ਲੋਕ

ਚਮਿਆਰੀ, 7 ਦਸੰਬਰ (ਜਗਪ੍ਰੀਤ ਸਿੰਘ)-ਪੰਜਾਬ 'ਚ ਕਾਂਗਰਸ ਪਾਰਟੀ ਦੀ ਸਰਕਾਰ ਬਣਨ ਉਪਰੰਤ ਕਸਬਾ ਚਮਿਆਰੀ ਵਾਸੀਆਂ ਨੇ ਕੈਪਟਨ ਸਰਕਾਰ ਪਾਸੋਂ ਬਹੁਤ ਆਸਾਂ ਲਾਈਆਂ ਸਨ, ਪ੍ਰੰਤੂ ਉਨ੍ਹਾਂ ਦੀਆਂ ਆਸਾਂ ਨੂੰ ਅਜੇ ਤੱਕ ਬੂਰ ਪੈਂਦਾ ਨਜ਼ਰ ਨਹੀਂ ਆ ਰਿਹਾ | ਇਹ ਹਰੇਕ ਸਹੂਲਤ ਤੇ ...

ਪੂਰੀ ਖ਼ਬਰ »

ਠੇਕੇਦਾਰ ਵਰਿਆਮ ਸਿੰਘ ਨੰਗਲ ਵਲੋਂ ਸ਼੍ਰੋਮਣੀ ਕਮੇਟੀ ਦੇ ਐਗਜ਼ੈਕਟਿਵ ਕਮੇਟੀ ਮੈਂਬਰ ਮੰਗਵਿੰਦਰ ਸਿੰਘ ਖਾਪਰਖੇੜੀ ਸਨਮਾਨਿਤ

ਅਜਨਾਲਾ, 7 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪਿਛਲੇ ਦਿਨੀਂ ਤੇਜਾ ਸਿੰਘ ਸਮੁੰਦਰੀ ਹਾਲ ਅੰਮਿ੍ਤਸਰ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਹੋਏ ਚੋਣ ਇਜਲਾਸ ਦੌਰਾਨ ਨਵੇਂ ਚੁਣੇ ਗਏ ਐਗਜ਼ੈਕਟਿਵ ਕਮੇਟੀ ਮੈਂਬਰ ਮੰਗਵਿੰਦਰ ਸਿੰਘ ਖਾਪਰਖੇੜੀ ਨੂੰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX