ਤਾਜਾ ਖ਼ਬਰਾਂ


ਨਿਰਭਿਆ ਮਾਮਲਾ: ਦੋਸ਼ੀ ਪਵਨ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਅੱਜ ਹੋਵੇਗੀ ਸੁਣਵਾਈ
. . .  19 minutes ago
ਨਵੀਂ ਦਿੱਲੀ, 20 ਜਨਵਰੀ- ਨਿਰਭਿਆ ਮਾਮਲੇ 'ਚ ਦੋਸ਼ੀ ਪਵਨ ਕੁਮਾਰ ਗੁਪਤਾ ਦੀ ਪਟੀਸ਼ਨ 'ਤੇ ਅੱਜ ਸੁਪਰੀਮ ਕੋਰਟ 'ਚ ਸੁਣਵਾਈ ...
ਅੱਜ ਦਾ ਵਿਚਾਰ
. . .  35 minutes ago
ਸੰਘਣੀ ਧੁੰਦ ਕਾਰਨ ਬਰਮਿੰਘਮ-ਅੰਮ੍ਰਿਤਸਰ ਉਡਾਣ ਨੂੰ ਮੋੜਿਆ ਦਿੱਲੀ ਵੱਲ
. . .  1 day ago
ਰਾਜਾਸਾਂਸੀ, 19 ਜਨਵਰੀ (ਹੇਰ/ਹਰਦੀਪ ਸਿੰਘ ਖੀਵਾ) - ਮੌਸਮ ਖ਼ਰਾਬ ਹੋਣ ਅਤੇ ਸੰਘਣੀ ਧੁੰਦ ਪੈਣ ਕਾਰਨ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਦਿੱਲੀ ਤੋਂ ਪੁੱਜਣ ਵਾਲੀ ਇੱਕ ਉਡਾਣ ਰੱਦ ਹੋ ਗਈ ਜਦੋਂ ਕਿ ਬਰਮਿੰਘਮ ਤੋਂ ਅੰਮ੍ਰਿਤਸਰ...
ਫੈਸਲਾਕੁੰਨ ਵਨਡੇ 'ਚ ਭਾਰਤ ਦੀ ਆਸਟ੍ਰੇਲੀਆ ਉੱਪਰ 7 ਵਿਕਟਾਂ ਨਾਲ ਸ਼ਾਨਦਾਰ ਜਿੱਤ
. . .  1 day ago
ਭਾਰਤ ਆਸਟ੍ਰੇਲੀਆ ਫੈਸਲਾਕੁੰਨ ਵਨਡੇ : ਕਪਤਾਨ ਵਿਰਾਟ ਕੋਹਲੀ ਸੈਂਕੜੇ ਤੋਂ ਖੁੰਝੇ, 89 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਭਾਰਤ 34 ਓਵਰਾਂ ਮਗਰੋਂ 188 ਦੌੜਾਂ 'ਤੇ, ਜਿੱਤਣ ਲਈ ਚਾਹੀਦੀਆਂ ਹਨ 99 ਦੌੜਾਂ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਭਾਰਤ 31 ਓਵਰਾਂ ਮਗਰੋਂ 161/1 'ਤੇ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਭਾਰਤ ਨੂੰ 120 ਗੇਂਦਾਂ ਵਿਚ ਜਿੱਤਣ ਲਈ ਚਾਹੀਦੀਆਂ ਹਨ 131 ਦੌੜਾਂ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਰੋਹਿਤ ਸ਼ਰਮਾ ਨੇ 110 ਗੇਂਦਾਂ 'ਤੇ ਠੋਕਿਆ ਸੈਂਕੜਾ, ਸਕੋਰ 154/1
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਭਾਰਤ ਦੀਆਂ ਇਕ ਵਿਕਟ ਦੇ ਨੁਕਸਾਨ 'ਤੇ 150 ਦੌੜਾਂ ਪੂਰੀਆਂ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਵਿਰਾਟ ਕੋਹਲੀ ਨੇ ਕਪਤਾਨ ਵਜੋਂ 5 ਹਜ਼ਾਰ ਦੌੜਾਂ ਕੀਤੀਆਂ ਪੂਰੀਆਂ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਭਾਰਤ ਨੇ 20.3 ਓਵਰਾਂ 'ਚ 100 ਦੌੜਾਂ ਕੀਤੀਆਂ ਪੂਰੀਆਂ
. . .  1 day ago
ਹਵਲਦਾਰ ਬਲਜਿੰਦਰ ਸਿੰਘ ਦਾ ਕੀਤਾ ਗਿਆ ਅੰਤਿਮ ਸਸਕਾਰ
. . .  1 day ago
ਚੌਲਾਂਗ, 19 ਜਨਵਰੀ (ਸੁਖਦੇਵ ਸਿੰਘ) - ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਜਹੂਰਾ ਦੇ ਹਵਲਦਾਰ ਬਲਜਿੰਦਰ ਸਿੰਘ ਲੇਹ ਲਦਾਖ ਵਿਖੇ ਸ਼ਹੀਦ ਹੋ ਗਏ। ਅੱਜ ਉਨ੍ਹਾਂ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕਰ ਦਿੱਤਾ ਗਿਆ...
ਭਾਰਤ ਆਸਟ੍ਰੇਲੀਆ ਮੈਚ : ਰੋਹਿਤ ਸ਼ਰਮਾ ਨੇ ਬਣਾਇਆ ਅਰਧ ਸੈਂਕੜਾ
. . .  1 day ago
ਭਾਰਤ ਆਸਟ੍ਰੇਲੀਆ ਮੈਚ : ਕੇ.ਐਲ. ਰਾਹੁਲ 19 ਦੌੜਾਂ ਬਣਾ ਕੇ ਆਊਟ, ਭਾਰਤ 69/1 'ਤੇ
. . .  1 day ago
ਭਾਰਤ ਆਸਟ੍ਰੇਲੀਆ ਫੈਸਲਾਕੁੰਨ ਵਨਡੇ : ਭਾਰਤ 5 ਓਵਰਾਂ ਮਗਰੋਂ 61/0 'ਤੇ
. . .  1 day ago
ਸਬਜ਼ੀ ਵੇਚਣ ਵਾਲੇ ਦਾ ਨਿਕਲਿਆ ਲੋਹੜੀ ਬੰਪਰ
. . .  1 day ago
ਭਾਰਤ ਆਸਟ੍ਰੇਲੀਆ ਫੈਸਲਾਕੁੰਨ ਵਨਡੇ : ਭਾਰਤ 5 ਓਵਰਾਂ ਮਗਰੋਂ 38/0 'ਤੇ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਵਨਡੇ : ਆਸਟ੍ਰੇਲੀਆ ਨੇ ਭਾਰਤ ਨੂੰ ਜਿੱਤ ਲਈ ਦਿੱਤਾ 287 ਦੌੜਾਂ ਦਾ ਟੀਚਾ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਵਨਡੇ : ਆਸਟ੍ਰੇਲੀਆ ਦਾ ਨੌਵਾਂ ਖਿਡਾਰੀ ਆਊਟ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਵਨਡੇ : ਮੁਹੰਮਦ ਸ਼ੰਮੀ ਨੇ ਇੱਕੋ ਓਵਰ 'ਚ ਆਸਟ੍ਰੇਲੀਆ ਦੇ ਦੋ ਖਿਡਾਰੀ ਕੀਤੇ ਆਊਟ
. . .  1 day ago
...ਤੇ ਹੁਣ ਮੁਕਤਸਰ ਸਾਹਿਬ 'ਚ ਫੜਿਆ ਗਿਆ ਕਿਸੇ ਹੋਰ ਉਮੀਦਵਾਰ ਦੀ ਥਾਂ ਟੈੱਟ ਦਾ ਪੇਪਰ ਦੇ ਰਿਹਾ ਵਿਅਕਤੀ
. . .  1 day ago
ਕਸ਼ਮੀਰ 'ਚ ਇੰਟਰਨੈੱਟ ਨੂੰ ਲੈ ਕੇ ਦਿੱਤੇ ਬਿਆਨ 'ਤੇ ਨੀਤੀ ਆਯੋਗ ਦੇ ਮੈਂਬਰ ਸਾਰਸਵਤ ਨੇ ਦਿੱਤੀ ਸਫ਼ਾਈ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਵਨਡੇ : ਭਾਰਤ ਨੂੰ ਮਿਲੀ 6ਵੀਂ ਸਫਲਤਾ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਵਨਡੇ : ਆਸਟ੍ਰੇਲੀਆ ਦੇ ਸਟੀਵ ਸਮਿਥ ਦੀਆਂ 100 ਦੌੜਾਂ ਪੂਰੀਆਂ
. . .  1 day ago
ਨਾਗਰਿਕਤਾ ਕਾਨੂੰਨ ਅਤੇ ਐੱਨ. ਆਰ. ਸੀ. ਭਾਰਤ ਦਾ ਅੰਦਰੂਨੀ ਮਾਮਲਾ ਪਰ ਇਸ ਦੀ ਲੋੜ ਨਹੀਂ ਸੀ- ਸ਼ੇਖ਼ ਹਸੀਨਾ
. . .  1 day ago
ਇੰਟਰ ਹੋਸਟਲ ਮੈਨੇਜਮੈਂਟ ਮੈਨੂਅਲ ਰੱਦ ਕਰਵਾਉਣ ਲਈ ਕੇਸ ਦਾਇਰ ਕਰਵਾਏਗਾ ਜੇ.ਐਨ.ਯੂ ਵਿਦਿਆਰਥੀ ਸੰਘ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਵਨਡੇ : ਆਸਟ੍ਰੇਲੀਆ ਦਾ ਪੰਜਵਾਂ ਖਿਡਾਰੀ (ਕੈਰੀ) 35 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਵਨਡੇ : 40 ਓਵਰਾਂ ਬਾਅਦ ਆਸਟ੍ਰੇਲੀਆ 223/4
. . .  1 day ago
37 ਓਵਰਾਂ 'ਚ ਆਸਟ੍ਰੇਲੀਆ ਦੀਆਂ 200 ਦੌੜਾਂ ਪੂਰੀਆਂ
. . .  1 day ago
ਦਿੱਲੀ 'ਚ ਭਾਜਪਾ ਦਫ਼ਤਰ ਦੇ ਬਾਹਰ ਪਾਰਟੀ ਵਰਕਰਾਂ ਵਲੋਂ ਪ੍ਰਦਰਸ਼ਨ
. . .  1 day ago
ਨਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਕਾਬੂ
. . .  1 day ago
ਗੁਰਦੁਆਰਾ ਪੰਜਾ ਸਾਹਿਬ ਵਿਖੇ ਵਿਸਾਖੀ ਮਨਾਉਣ ਲਈ 3000 ਸ਼ਰਧਾਲੂ ਜਾਣਗੇ ਪਾਕਿ : ਸਿਰਸਾ
. . .  1 day ago
ਦਿੱਲੀ ਵਿਧਾਨ ਸਭਾ ਚੋਣਾਂ : ਆਮ ਆਦਮੀ ਪਾਰਟੀ ਨੇ ਜਾਰੀ ਕੀਤਾ ਮੈਨੀਫੈਸਟੋ
. . .  1 day ago
ਭਾਰਤ-ਆਸਟ੍ਰੇਲੀਆ ਫਾਈਨਲ ਇਕ ਦਿਨਾਂ ਮੈਚ : ਆਸਟ੍ਰੇਲੀਅਨ ਖਿਡਾਰੀ ਫਿੰਚ 19 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ-ਆਸਟ੍ਰੇਲੀਆ ਫਾਈਨਲ ਇਕ ਦਿਨਾਂ ਮੈਚ : ਆਸਟ੍ਰੇਲੀਅਨ ਖਿਡਾਰੀ ਡੇਵਿਡ ਵਾਰਨਰ 38 ਦੌੜਾਂ ਬਣਾ ਕੇ ਆਊਟ
. . .  1 day ago
ਹੌਲਦਾਰ ਬਲਜਿੰਦਰ ਸਿੰਘ ਲੇਹ ਲਦਾਖ਼ 'ਚ ਡਿਊਟੀ ਦੌਰਾਨ ਹੋਇਆ ਸ਼ਹੀਦ
. . .  1 day ago
ਨਸ਼ੇ ਦੀ ਓਵਰ ਡੋਜ਼ ਕਾਰਨ ਨੌਜਵਾਨ ਦੀ ਹੋਈ ਮੌਤ
. . .  1 day ago
ਲੋਕਾਂ ਨੂੰ ਬਿਹਤਰ ਜ਼ਿੰਦਗੀ ਪ੍ਰਦਾਨ ਕਰਨਾ ਹੈ ਨਾਗਰਿਕਤਾ ਸੋਧ ਕਾਨੂੰਨ ਦਾ ਮਕਸਦ: ਵਿਤ ਮੰਤਰੀ
. . .  1 day ago
ਭਾਰਤ ਆਸਟ੍ਰੇਲੀਆ ਫਾਈਨਲ ਇਕ ਦਿਨਾਂ ਮੈਚ : ਆਸਟ੍ਰੇਲੀਆ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  1 day ago
ਦਿੱਲੀ : ਐਨ.ਆਰ.ਸੀ ਅਤੇ ਸੀ.ਏ.ਏ ਦੇ ਖ਼ਿਲਾਫ਼ ਜਾਰੀ ਪ੍ਰਦਰਸ਼ਨ 'ਚ ਸ਼ਾਮਲ ਹੋਏ ਅਦਾਕਾਰ ਸੁਸ਼ਾਂਤ ਸਿੰਘ
. . .  1 day ago
ਮਹਾਰਾਸ਼ਟਰ ਅਤੇ ਕਰਨਾਟਕ ਦੇ ਦਰਮਿਆਨ ਸਰਹੱਦੀ ਵਿਵਾਦ ਨੂੰ ਸੁਲਝਾਏ ਗ੍ਰਹਿ ਮੰਤਰਾਲੇ : ਸੰਜੇ ਰਾਉਤ
. . .  1 day ago
20 ਕਰੋੜ ਦੀ ਹੈਰੋਇਨ ਸਮੇਤ ਦੋ ਨਸ਼ਾ ਤਸਕਰ ਕਾਬੂ
. . .  1 day ago
ਫ਼ਰੀਦਕੋਟ ਵਿਖੇ ਅਧਿਆਪਕ ਯੋਗਤਾ ਟੈੱਸਟ ਦੌਰਾਨ ਕਿਸੇ ਹੋਰ ਦੀ ਜਗ੍ਹਾ ਪ੍ਰੀਖਿਆ ਦੇ ਰਿਹਾ ਇਕ ਵਿਅਕਤੀ ਕਾਬੂ
. . .  1 day ago
ਸੰਘਣੀ ਧੁੰਦ ਨੇ ਰੋਕੀ ਵਾਹਨਾਂ ਦੀ ਰਫ਼ਤਾਰ
. . .  1 day ago
ਪਾਕਿ 'ਚ ਅਗਵਾ ਦੱਸੀ ਜਾ ਰਹੀ ਹਿੰਦੂ ਕੁੜੀ ਨੇ ਸਵੈ ਇੱਛਾ ਨਾਲ ਕੀਤਾ ਧਰਮ ਪਰਿਵਰਤਨ, ਵੀਡੀਓ 'ਚ ਕੀਤਾ ਖ਼ੁਲਾਸਾ
. . .  1 day ago
ਮਹਾਰਾਸ਼ਟਰ : ਸ਼ਬਾਨਾ ਆਜ਼ਮੀ ਦੇ ਡਰਾਈਵਰ ਦੇ ਖ਼ਿਲਾਫ਼ ਦਰਜ ਹੋਇਆ ਮਾਮਲਾ
. . .  1 day ago
ਸੰਘਣੀ ਧੁੰਦ ਕਾਰਨ ਟੋਲ ਪਲਾਜ਼ਾ ਤੇ ਲੱਗਿਆ ਵਾਹਨਾਂ ਦਾ ਜਾਮ, ਪ੍ਰੀਖਿਆਰਥੀ ਪਰੇਸ਼ਾਨ
. . .  1 day ago
ਸੰਘਣੀ ਧੁੰਦ ਕਾਰਣ ਫਿਰੋਜ਼ਪੁਰ-ਫਾਜਿਲਕਾ ਸੜਕ 'ਤੇ ਅਨੇਕਾ ਗੱਡੀਆਂ ਆਪਸ 'ਚ ਟਕਰਾਈਆਂ
. . .  1 day ago
ਅਧਿਆਪਕ ਯੋਗਤਾ ਟੈੱਸਟ ਦੌਰਾਨ ਕਿਸੇ ਦੀ ਜਗ੍ਹਾ ਟੈੱਸਟ ਦੇਣ ਵਾਲੇ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ- ਕ੍ਰਿਸ਼ਨ ਕੁਮਾਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 23 ਮੱਘਰ ਸੰਮਤ 551

ਤਰਨਤਾਰਨ

ਕਦੋਂ ਪਵੇਗੀ ਸਰਕਾਰ ਦੀ ਸਵੱਲੀ ਨਜ਼ਰ ਖ਼ਸਤਾ ਹਾਲਤ ਸਾਂਡਵਾਲਾ ਡਰੇਨ ਪੁਲ 'ਤੇ?

ਸੁਰ ਸਿੰਘ, 7 ਦਸੰਬਰ (ਧਰਮਜੀਤ ਸਿੰਘ)-ਸਥਾਨਕ ਸਾਂਡਵਾਲਾ ਆਰਜ਼ੀ ਡਰੇਨ ਪੁੱਲ ਪਿਛਲੇ ਲੰਮੇ ਸਮੇਂ ਤੋਂ ਕਿਸਾਨਾਂ ਅਤੇ ਰਾਹਗੀਰਾਂ ਲਈ ਮੁਸੀਬਤ ਦਾ ਸਬੱਬ ਬਣਿਆ ਹੋਇਆ ਹੈ | ਸਮੇਂ-ਸਮੇਂ ਦੀਆਂ ਸਰਕਾਰਾਂ ਲੋਕਾਂ ਨਾਲ ਇਸ ਸਥਾਨ 'ਤੇ ਸੁਰੱਖਿਅਤ ਅਤੇ ਸਥਾਈ ਪੁੱਲ ਦੇ ਨਿਰਮਾਣ ਕਰਨ ਦਾ ਵਾਅਦਾ ਤਾਂ ਕਰਦੀਆਂ ਰਹੀਆਂ, ਪਰ ਇਹ ਵਾਅਦੇ ਅਮਲੀ ਰੂਪ ਧਾਰਨ ਨਹੀਂ ਕਰ ਸਕੇ | ਸਥਾਨਕ ਕਿਸਾਨਾਂ ਨੇ ਇਸ ਸਬੰਧੀ ਦੁੱਖੜਾ ਫਰੋਲਦਿਆਂ ਕਿਹਾ ਕਿ ਭਾਰੀ ਮੀਂਹ ਪੈਣ ਮਗਰੋਂ ਬੇਹੱਦ ਛੋਟੇ ਪੋਰੇ ਪਾਣੀ ਦੇ ਵਹਾਅ ਨੂੰ ਚਾਲੂ ਰੱਖਣ ਦੇ ਕਾਬਲ ਨਹੀਂ ਰਹਿੰਦੇ, ਜਿਸ ਕਾਰਨ ਪਿਛੋਂ ਚੜਿ੍ਹਆ ਹੋਇਆ ਬਰਸਾਤੀ ਪਾਣੀ ਖੇਤਾਂ ਵਿਚ ਜਾ ਪੈਂਦਾ ਹੈ, ਨਤੀਜੇ ਵਜੋਂ ਫ਼ਸਲਾਂ ਦਾ ਭਾਰੀ ਨੁਕਸਾਨ ਹੁੰਦਾ ਹੈ | ਕਿਸਾਨਾਂ ਨੇ ਦੱਸਿਆ ਕਿ ਉਹ ਖ਼ੁਦ ਆਪਣੇ ਖ਼ਰਚੇ 'ਤੇ ਹਰ ਵਰ੍ਹੇ ਮਿੱਟੀ ਪਾ ਕੇ ਇਹ ਪੁੱਲ ਬੰਨ੍ਹਦੇ ਹਨ, ਜਦ ਕਿ ਕੋਈ ਵੀ ਮਹਿਕਮਾ ਅਧਿਕਾਰੀ ਉਨ੍ਹਾਂ ਦੀ ਸਾਰ ਲੈਣ ਲਈ ਨਹੀਂ ਆਉਂਦਾ | ਉਨ੍ਹਾਂ ਆਖਿਆ ਕਿ ਇਸ ਆਰਜ਼ੀ, ਤੰਗ ਅਤੇ ਬਿਨ੍ਹਾਂ ਰੋਕਾਂ ਵਾਲੇ ਪੁੱਲ 'ਤੇ ਹਮੇਸ਼ਾ ਹਾਦਸਾ ਵਾਪਰਨ ਦਾ ਡਰ ਬਣਿਆ ਰਹਿੰਦਾ ਹੈ | ਸਥਾਨਕ ਵਾਸੀਆਂ ਨੇ ਸਰਕਾਰ ਪਾਸੋਂ ਇਸ ਆਰਜ਼ੀ ਡਰੇਨ ਪੁੱਲ ਦੀ ਜਲਦ ਸਾਰ ਲੈਣ ਦੀ ਮੰਗ ਕੀਤੀ ਹੈ |

ਕੈਪਟਨ ਸਰਕਾਰ ਨੇ ਪੰਜਾਬ ਦੀ ਅਰਥ-ਵਿਵਸਥਾ ਨੂੰ ਤਹਿਸ-ਨਹਿਸ ਕਰ ਕੇ ਰੱਖ ਦਿੱਤਾ-ਮਜੀਠੀਆ

ਫਤਿਆਬਾਦ, 7 ਦਸੰਬਰ (ਹਰਵਿੰਦਰ ਸਿੰਘ ਧੂੰਦਾ)-ਸਾਬਕਾ ਚੇਅਰਮੈਨ ਗੁਰਦਿਆਲ ਸਿੰਘ ਮੁੰਡਾ ਪਿੰਡ ਦੇ ਪੋਤਰੇ ਜ਼ਿਲ੍ਹਾ ਪ੍ਰਧਾਨ ਕਾਨੂਗੋ ਐਸੋਸੀਏਸ਼ਨ ਪਿ੍ਥੀਪਾਲ ਸਿੰਘ ਮੁੰਡਾ ਪਿੰਡ ਦੇ ਬੇਟੇ ਤੇ ਸਾਬਕਾ ਸਰਪੰਚ ਪ੍ਰਮਜੀਤ ਸਿੰਘ ਮੁੰਡਾ ਪਿੰਡ ਦੇ ਭਤੀਜੇ ਸਿਕੰਦਰ ...

ਪੂਰੀ ਖ਼ਬਰ »

ਕੇਂਦਰ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਪਿਆਜ਼ ਦੀਆਂ ਕੀਮਤਾਂ ਅਸਮਾਨੇ ਚੜ੍ਹੀਆਂ-ਵਿਧਾਇਕ ਡਾ. ਅਗਨੀਹੋਤਰੀ

ਤਰਨ ਤਾਰਨ, 7 ਦਸੰਬਰ (ਹਰਿੰਦਰ ਸਿੰਘ)-ਕੇਂਦਰ ਸਰਕਾਰ ਵਲੋਂ ਦੇਸ਼ ਦੇੇ ਲੋਕਾਂ ਨੂੰ ਵੱਖ-ਵੱਖ ਤਰ੍ਹਾਂ ਦੀਆਂ ਸਹੂਲਤਾਂ ਦਿੱਤੇ ਜਾਣ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ ਪਰ ਇਸ ਸਰਕਾਰ ਦੀ ਅਸਲੀਅਤ ਇਹ ਹੈ ਕਿ ਰਸੋਈ ਵਿਚ ਵਰਤੇ ਜਾਣ ਵਾਲੇ ਪਿਆਜ ਦੀਆਂ ਕੀਮਤਾਂ ...

ਪੂਰੀ ਖ਼ਬਰ »

ਯੂਥ ਕਾਂਗਰਸ ਦੀਆਂ ਚੋਣਾਂ ਦੌਰਾਨ ਯੋਧਬੀਰ ਸਿੰਘ ਬਣੇ ਜ਼ਿਲੇ ਦੇ ਵਾਈਸ ਪ੍ਰਧਾਨ

ਪੱਟੀ , 7 ਦਸੰਬਰ (ਅਵਤਾਰ ਸਿੰਘ ਖਹਿਰਾ)-ਯੂਥ ਕਾਂਗਰਸ ਦੀਆਂ ਚੋਣਾਂ 'ਚ ਯੋਧਬੀਰ ਸਿੰਘ 217 ਵੋਟ ਪ੍ਰਾਪਤ ਕਰਕੇ ਜ਼ਿਲ੍ਹਾ ਤਰਨ ਤਾਰਨ ਦੇ ਵਾਈਸ ਪ੍ਰਧਾਨ ਬਣੇ | ਜਿਕਰਯੋਗ ਹੈ ਕਿ ਯੋਧਬੀਰ ਸਿੰਘ 2017 'ਚ ਐੱਨ.ਐੱਸ.ਯੂ.ਆਈ. ਦੇ ਜ਼ਿਲ੍ਹਾ ਪ੍ਰਧਾਨ ਬਣੇ ਸਨ ਤੇ ਹੁਣ ਹੋਈਆਂ ਯੂਥ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਸੂਬੇ 'ਚ ਅਮਨ ਸ਼ਾਂਤੀ ਕਾਇਮ ਰੱਖਣ 'ਚ ਨਾਕਾਮ- ਮੰਨਾ

ਮੀਆਂਵਿੰਡ, 7 ਦਸੰਬਰ (ਗੁਰਪ੍ਰਤਾਪ ਸਿੰਘ ਸੰਧੂ)-ਕਾਂਗਰਸ ਸਰਕਾਰ ਸੂਬੇ 'ਚ ਅਮਨ ਸ਼ਾਂਤੀ ਬਹਾਲ ਰੱਖਣ 'ਚ ਪੂਰੀ ਤਰ੍ਹਾਂ ਨਾਕਾਮ ਸਿੱਧ ਹੋਈ ਹੈ | ਇਹ ਸ਼ਬਦ ਹਲਕਾ ਬਾਬਾ ਬਕਾਲਾ ਸਾਹਿਬ ਦੇ ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾ ਨੇ ਇਕ ਵਿਸ਼ੇਸ਼ ਮੁਲਾਕਾਤ ਦੌਰਾਨ ਕਹੇ | ...

ਪੂਰੀ ਖ਼ਬਰ »

ਸ੍ਰੀ ਗੋਪਾਲ ਗਊਸ਼ਾਲਾ ਹਰੀਕੇ ਵਿਖੇ ਸ਼ੈੱਡ ਬਣਾਉਣ ਵਾਸਤੇ ਵਿਧਾਇਕ ਗਿੱਲ ਨੇ 5 ਲੱਖ ਰੁਪਏ ਦੀ ਗ੍ਰ੍ਰਾਂਟ ਦੇਣ ਦਾ ਕੀਤਾ ਐਲਾਨ

ਹਰੀਕੇ, 7 ਦਸੰਬਰ (ਸੰਜੀਵ ਕੁੰਦਰਾ)-ਕਸਬਾ ਹਰੀਕੇ ਪੱਤਣ ਸਥਿੱਤ ਸ੍ਰੀ ਗੋਪਾਲ ਗਊਸ਼ਾਲਾ ਵਿਖੇ ਹਲਕਾ ਪੱਟੀ ਦੇ ਵਿਧਾਇਕ ਹਰਮਿੰਦਰ ਸਿੰਘ ਗਿੱਲ ਉਚੇਚੇ ਤੌਰ 'ਤੇ ਪਹੁੰਚੇ | ਇਸ ਮੌਕੇ ਵਿਧਾਇਕ ਗਿੱਲ ਨੇ ਗਊਸ਼ਾਲਾ 'ਚ 2 ਸ਼ੈੱਡ ਬਨਾਉਣ ਵਾਸਤੇ ਪੰਜ ਲੱਖ ਰੁਪਏ ਦੀ ਗ੍ਰਾਂਟ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥਾਂ ਸਮੇਤ 5 ਕਾਬੂ

ਤਰਨ ਤਾਰਨ, 7 ਦਸੰਬਰ (ਹਰਿੰਦਰ ਸਿੰਘ)- ਜਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਨਾਕਾਬੰਦੀ ਦੌਰਾਨ ਨਸ਼ੀਲੇ ਪਦਾਰਥਾਂ ਸਮੇਤ ਪੰਜ ਵਿਅਕਤੀਆਂ ਨੂੰ ਕਾਬੂ ਕਰਨ 'ਚ ਸਫਲਤਾ ਪ੍ਰਾਪਤ ਕੀਤੀ ਹੈ | ਐੱਸ.ਐੱਸ.ਪੀ ਧਰੁਵ ਦਹੀਆ ਨੇ ਦੱਸਿਆ ਕਿ ਥਾਣਾ ਹਰੀਕੇ ਦੇ ਐੱਸ.ਆਈ ਪਰਮਜੀਤ ...

ਪੂਰੀ ਖ਼ਬਰ »

ਜ਼ਿਲ੍ਹੇ ਦੇ ਸਮੁੱਚੇ ਐਲੀਮੈਂਟਰੀ ਸਕੂਲਾਂ 'ਚ ਈ-ਕੰਟੈਂਟ ਪ੍ਰਣਾਲੀ ਬੜੀ ਤੇਜ਼ੀ ਨਾਲ ਹੋ ਰਹੀ ਹੈ ਲਾਗੂ-ਡੀ.ਈ.ਓ.

ਤਰਨ ਤਾਰਨ, 7 ਦਸੰਬਰ (ਲਾਲੀ ਕੈਰੋਂ)-ਤਰਨ ਤਾਰਨ ਜ਼ਿਲ੍ਹੇ ਅੰਦਰ ਸਰਕਾਰੀ ਐਲੀਮੈਂਟਰੀ ਸਕੂਲਾਂ ਦੀ ਦਿੱਖ ਖੂਬਸੂਰਤ ਬਣਾਉਣ ਤੇ ਸਿੱਖਿਆ ਵਿਭਾਗ ਦੁਆਰਾ ਈ ਕੰਟੈਂਟ ਪ੍ਰਣਾਲੀ ਨੂੰ ਸੁਚਾਰੂ ਰੂਪ ਨਾਲ ਸਕੂਲਾਂ 'ਚ ਲਾਗੂ ਕਰਵਾਉਣ ਲਈ ਐਲੀਮੈਂਟਰੀ ਸਕੂਲਾਂ ਦਾ ਸਮੁੱਚਾ ...

ਪੂਰੀ ਖ਼ਬਰ »

ਕਿਡਸ ਪੈਰਾਡਾਈਸ ਦੇ ਸਾਲਾਨਾ ਸਮਾਗਮ 'ਚ ਨੰਨ੍ਹੇ ਮੁੰਨੇ ਬੱਚਿਆਂ ਨੇ ਲਾਈਆਂ ਰੌਣਕਾਂ

ਤਰਨ ਤਾਰਨ, 7 ਦਸੰਬਰ (ਹਰਿੰਦਰ ਸਿੰਘ)- ਗੁਰੂ ਅਮਰਦਾਸ ਆਦਰਸ਼ ਇੰਸਟੀਚਿਉਟ ਕਿਡਸ ਪੈਰਾਡਾਈਸ ਦਾ ਸਾਲਾਨਾ ਸਮਾਗਮ ਸਕੂਲ ਮੈਨੇਜਮੈਂਟ ਵਲੋਂ ਬੜੇ ਹੀ ਪ੍ਰਭਾਵਸ਼ਾਲੀ ਢੰਗ ਨਾਲ ਮਨਾਇਆ ਗਿਆ¢ ਇਸ ਸਮਾਗਮ ਵਿਚ ਜਲੰਧਰ ਦੂਰਦਰਸ਼ਨ ਦੇ ਮਸ਼ਹੂਰ ਨਿਊਜ਼ ਰੀਡਰ ਅਤੇ ਦਮਦਾਰ ...

ਪੂਰੀ ਖ਼ਬਰ »

ਯਾਦੂਗਰ ਸ਼ੋਅ ਦੌਰਾਨ ਅੱਜ ਤੋਂ ਹੋਵੇਗੀ ਤਰਨ ਤਾਰਨ 'ਚ ਨੋਟਾਂ ਦੀ ਬਾਰਿਸ਼- ਜਾਦੂਗਰ ਪਿੰ੍ਰਸ

ਤਰਨ ਤਾਰਨ, 7 ਦਸੰਬਰ (ਹਰਿੰਦਰ ਸਿੰਘ)- ਦੇਸ਼ ਦੇ ਜਵਾਨ ਤੇ ਮਸ਼ਹੂਰ ਜਾਦੂਗਰ ਪਿੰ੍ਰਸ ਆਪਣੀ ਮਾਇਆ ਦੇ ਜਾਦੂ ਕਲਾਂ ਮਸ਼ਹੂਰ ਕਾਰਨਾਮਿਆ ਦੇ ਨਾਲ 8 ਦਸੰਬਰ ਨੂੰ ਨਗਰ ਦੇ ਮਸ਼ਹੂਰ ਪ੍ਰਤਾਪ ਸਿਨੇਮਾ 'ਚ ਆਪਣੇ ਮਨਮੋਹਕ ਰੰਗੀਨ ਮਾਇਆ ਜਾਲ ਦੇ ਕਰੱਤਵ ਦਿਖਾਉਣਗੇ | ਜਾਦੂਗਰ ...

ਪੂਰੀ ਖ਼ਬਰ »

ਸ੍ਰੀ ਮਹਾਵੀਰ ਜੈਨ ਮਾਡਲ ਹਾਈ ਸਕੂਲ 'ਚ ਮੁਕਾਬਲੇ ਕਰਵਾਏ

ਪੱਟੀ, 7 ਦਸੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ)-ਸ੍ਰੀ ਮਹਾਵੀਰ ਜੈਨ ਮਾਡਲ ਹਾਈ ਸਕੂਲ ਪੱਟੀ ਵਿਖੇ ਪਿ੍ੰਸੀਪਲ ਮੈਡਮ ਮੋਨਾ ਜੈਨ ਦੀ ਅਗਵਾਈ 'ਚ ਹਾਊਸ ਵਾਈਜ਼ ਮੁਕਾਬਲੇ ਕਰਵਾਏ ਗਏ | ਜਿਸ 'ਚ 'ਚ ਚਰਿਤਰ ਹਾਊਸ, ਗਿਆਨ ਹਾਊਸ, ਦਰਸ਼ਨ ਹਾਊਸ ਤੇ ਤਪ ਹਾਊਸ ਦੇ ਵਿਦਿਆਰਥਆਂ ਨੇ ...

ਪੂਰੀ ਖ਼ਬਰ »

ਸਾਬਕਾ ਪੁਲਿਸ ਮੁਲਾਜ਼ਮਾਂ ਨੇ ਡੀ.ਏ. ਦੀਆਂ ਬਕਾਇਆ ਕਿਸ਼ਤਾਂ ਜਾਰੀ ਕਰਨ ਦੀ ਕੀਤੀ ਮੰਗ

ਪੱਟੀ, 7 ਦਸੰਬਰ (ਅਵਤਾਰ ਸਿੰਘ ਖਹਿਰਾ)- ਪੰਜਾਬ ਪੁਲਿਸ ਵੈਲਫੇਅਰ ਐਸੋਸੀਏਸ਼ਨ ਪੱਟੀ ਦੀ ਮੀਟਿੰਗ ਸਾਬਕਾ ਡੀ.ਐਸ.ਪੀ. ਗੁਰਮੇਜ਼ ਸਿੰਘ ਦੀ ਅਗਵਾਈ ਹੇਠ ਹੋਈ | ਜਿਸ ਵਿਚ ਸਾਬਕਾ ਪੁਲਿਸ ਅਫਸਰਾਂ ਅਤੇ ਮੁਲਾਜ਼ਮਾਂ ਨੂੰ ਦਰਪੇਸ਼ ਮੁਸ਼ਕਿਲਾਂ ਸਬੰਧੀ ਵਿਚਾਰ ਵਟਾਂਦਰਾ ...

ਪੂਰੀ ਖ਼ਬਰ »

ਚੈੱਕ ਬਾਊਾਸ ਮਾਮਲੇ 'ਚ ਵਿਅਕਤੀ ਨੂੰ 6 ਸਾਲ ਦੀ ਸਜ਼ਾ ਤੇ 15 ਹਜ਼ਾਰ ਜੁਰਮਾਨਾ

ਪੱਟੀ, 7 ਦਸੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ)-ਪੱਟੀ ਵਿਖੇ ਅਦਾਲਤ ਨੇ ਇਕ ਵਿਅਕਤੀ ਨੂੰ 55 ਲੱਖ ਦੇ ਤਿੰਨ ਚੈੱਕ ਬਾਊਾਸ ਹੋਣ'ਤੇ 6 ਸਾਲ ਦੀ ਸਜ਼ਾ ਅਤੇ 15 ਹਜਾਰ ਰੁਪਏ ਜੁਰਮਾਨਾ ਅਦਾ ਕਰਨ ਦਾ ਹੁਕਮ ਦਿੱਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਐਡਵੋਕੇਟ ਦਵਿੰਦਰਪਾਲ ...

ਪੂਰੀ ਖ਼ਬਰ »

ਖਜ਼ਾਨ ਸਿੰਘ ਚੰਬਾ ਨੂੰ ਹਲਕਾ ਯੂਥ ਪ੍ਰਧਾਨ ਬਣਾਉਣ' 'ਤੇ ਹਲਕਾ ਵਿਧਾਇਕ ਦਾ ਕੀਤਾ ਧੰਨਵਾਦ

ਚੋਹਲਾ ਸਾਹਿਬ, 7 ਦਸੰਬਰ (ਬਲਵਿੰਦਰ ਸਿੰਘ ਚੋਹਲਾ)-ਇਥੋਂ ਨਜ਼ਦੀਕ ਪਿੰਡ ਚੰਬਾ ਕਲ੍ਹਾਂ ਵਿਖੇ ਹਲਕਾ ਯੂਥ ਪ੍ਰਧਾਨ ਖਜਾਨ ਸਿੰਘ ਚੰਬਾ ਕਲਾਂ ਦੇ ਗ੍ਰਹਿ ਵਿਖੇ ਮੀਟਿੰਗ ਕੀਤੀ ਗਈ | ਇਸ ਸਮੇਂ ਬੋਲਦਿਆਂ ਖਜਾਨ ਸਿੰਘ ਚੰਬਾ ਨੇ ਕਿਹਾ ਕਿ ਹਲਕਾ ਵਿਧਾਇਕ ਰਮਨਜੀਤ ਸਿੰਘ ...

ਪੂਰੀ ਖ਼ਬਰ »

ਵਿਧਾਇਕ ਗਿੱਲ ਨੇ ਨਵ-ਨਿਯੁਕਤ ਦਾਣਾ ਮੰਡੀ ਦੇ ਪ੍ਰਧਾਨ ਸੇਖੋਂ ਨੰੂ ਕੀਤਾ ਸਨਮਾਨਿਤ

ਪੱਟੀ, 7 ਦਸੰਬਰ (ਅਵਤਾਰ ਸਿੰਘ ਖਹਿਰਾ)- ਪੱਟੀ ਦੀ ਦਾਣਾ ਮੰਡੀ ਦੇ ਨਵ ਨਿਯੁਕਤ ਪ੍ਰਧਾਨ ਸਨਤਾਮ ਸਿੰਘ ਸੇਖੋਂ ਨੰੂ ਅੱਜ ਵਿਧਾਇਕ ਹਰਮਿੰਦਰ ਸਿੰਘ ਗਿੱਲ ਨੇ ਸਾਥੀਆਂ ਸਮੇਤ ਸਨਮਾਨਿਤ ਕੀਤਾ¢ ਇਸ ਮੌਕੇੇ ਵਿਧਾਇਕ ਗਿੱਲ ਨੇ ਕਿਹਾ ਕਿ ਬੀਤੇ ਦਿਨੀਂ ਦਾਣਾ ਮੰਡੀ ਪੱਟੀ ਵਿਖੇ ...

ਪੂਰੀ ਖ਼ਬਰ »

ਸਰਕਾਰਾਂ ਔਰਤਾਂ ਨੂੰ ਸੁਰੱਖਿਆ ਦੇਣ 'ਚ ਨਾਕਾਮਯਾਬ¸ਰਜਿੰਦਰਪਾਲ ਕੌਰ, ਸੀਮਾ ਸੋਹਲ

ਝਬਾਲ,7 ਦਸੰਬਰ (ਸਰਬਜੀਤ ਸਿੰਘ)-ਪੰਜਾਬ ਇਸਤਰੀ ਸਭਾ ਨੇ ਤਰਨ ਤਾਰਨ ਦੇ ਕਸਬਾ ਝਬਾਲ ਵਿਖੇ ਮੀਟਿੰਗ ਕਰਕੇ ਜਬਰ ਜਨਾਹ ਦੀਆਂ ਵਧ ਰਹੀਆਂ ਘਟਨਾਵਾਂ 'ਤੇ ਡੂੰਘੀ ਚਿੰਤਾ ਪ੍ਰਗਟ ਕੀਤੀ | ਇਸ ਸਮੇਂ ਗੱਲਬਾਤ ਕਰਦਿਆਂ ਪੰਜਾਬ ਇਸਤਰੀ ਸਭਾ ਦੀ ਸੂਬਾ ਜਨਰਲ ਸਕੱਤਰ ਰਜਿੰਦਰਪਾਲ ...

ਪੂਰੀ ਖ਼ਬਰ »

ਪਿ੍ੰਸੀਪਲ ਡਾ. ਕੁਲਵਿੰਦਰ ਸਿੰਘ 'ਸਟਾਰ ਆਫ ਏਸ਼ੀਆ ਐਜੂਕੇਸ਼ਨ ਏਕਸੀਲੈਂਸ ਪੁਰਸਕਾਰ' ਨਾਲ ਸਨਮਾਨਿਤ

ਚੋਹਲਾ ਸਾਹਿਬ, 7 ਦਸੰਬਰ (ਬਲਵਿੰਦਰ ਸਿੰਘ)-ਗੁਰੂ ਅਰਜਨ ਦੇਵ ਖਾਲਸਾ ਕਾਲਜ, ਚੋਹਲਾ ਸਾਹਿਬ ਦੇ ਪਿ੍ੰਸੀਪਲ ਡਾ. ਕੁਲਵਿੰਦਰ ਸਿੰਘ ਨੂੰ ਇੰਟਰਨੈਸ਼ਨਲ ਇੰਸਟੀਚਿਊਟ ਆਫ ਐਜੂਕੇਸ਼ਨ ਐਾਡ ਮੈਨੇਜਮੈਂਟ ਨਵੀਂ ਦਿੱਲੀ ਵਲੋਂ ਸਟਾਰ ਆਫ ਏਸ਼ੀਆ ਐਜੂਕੇਸ਼ਨ ਐਕਸੀਲੈਂਸ ...

ਪੂਰੀ ਖ਼ਬਰ »

ਗ਼ਦਰੀ ਦੇਸ਼ ਭਗਤਾਂ ਦੀ ਸੋਚ ਬਰਾਬਰਤਾ ਵਾਲਾ ਸਮਾਜ ਸਿਰਜਣਾ-ਮਾੜੀਮੇਘਾ

ਪੱਟੀ, 7 ਦਸੰਬਰ (ਅਵਤਾਰ ਸਿੰਘ ਖਹਿਰਾ)-ਮਹਾਨ ਗ਼ਦਰੀ ਬਾਬਾ ਸੰਤ ਵਸਾਖਾ ਸਿੰਘ, ਬਿਸ਼ਨ ਸਿੰਘ ਪਹਿਲਵਾਨ, ਭਾਈ ਹਜ਼ਾਰਾ ਸਿੰਘ, ਭਾਈ ਵਿਸਾਖਾ ਸਿੰਘ, ਭਾਈ ਬਿਸ਼ਨ ਸਿੰਘ ਅਤੇ ਸ਼ਹੀਦ ਸਾਧੂ ਸਿੰਘ ਦੀ ਯਾਦ ਿ'ਚ ਸੰਤ ਵਿਸਾਖਾ ਸਿੰਘ ਦੀ ਬਰਸੀ 'ਤੇ ਭਾਰਤੀ ਕਮਿਊਨਿਸਟ ਪਾਰਟੀ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਮੰਨਾ ਵਲੋਂ ਸੁਖਬੀਰ ਨਾਲ ਮੁਲਾਕਾਤ

ਮੀਆਂਵਿੰਡ, 7 ਦਸੰਬਰ (ਗੁਰਪ੍ਰਤਾਪ ਸਿੰਘ ਸੰਧੂ)-ਹਲਕਾ ਬਾਬਾ ਬਕਾਲਾ ਸਾਹਿਬ ਦੇ ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾ ਵਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਚੰਡੀਗੜ੍ਹ ਵਿਖੇ ਮੁਲਾਕਾਤ ਕੀਤੀ ਗਈ | ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਆਰੀਅਨ ਹੁੰਡਾਈ ਵਲੋਂ ਕਾਰ ਕੇੇਅਰ ਕਲੀਨਿਕ ਕੈਂਪ

ਤਰਨ ਤਾਰਨ, 7 ਦਸੰਬਰ (ਹਰਿੰਦਰ ਸਿੰਘ)¸ਤਰਨ ਤਾਰਨ-ਅੰਮਿ੍ਤਸਰ ਰੋਡ 'ਤੇ ਨਵੀਂ ਖੁੱਲ੍ਹੀ ਹੁੰਡਾਈ ਡੀਲਰਸ਼ਿਪ ਆਰੀਅਨ ਹੁੰਡਾਈ ਦੇ ਯੂਨਿਟ ਪੀ.ਐੱਨ.ਆਰ. ਵਲੋਂ ਹੁੰਡਾਈ ਕਾਰ ਕੇਅਰ ਕਲੀਨਿਕ ਕੈਂਪ ਜੋ ਕਿ 6 ਤੋਂ 15 ਦਸੰਬਰ ਤੱਕ ਚੱਲੇਗਾ, ਦਾ ਉਦਘਾਟਨ ਹਰਜਿੰਦਰ ਸਿੰਘ ਸੰਧੂ ...

ਪੂਰੀ ਖ਼ਬਰ »

ਅੰਤਿ੍ੰਗ ਕਮੇਟੀ ਮੈਂਬਰ ਜਥੇ. ਭਲਾਈਪੁਰ ਤੇ ਜਥੇ. ਖਾਪੜਖੇੜੀ ਨੇ ਭਾਈ ਲੌਾਗੋਵਾਲ ਨਾਲ ਕੀਤੀ ਮੁਲਾਕਾਤ

ਖਡੂਰ ਸਾਹਿਬ, 7 ਦਸੰਬਰ (ਰਸ਼ਪਾਲ ਸਿੰਘ ਕੁਲਾਰ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਨਾਲ ਅੰਤਿ੍ੰਗ ਕਮੇਟੀ ਮੈਂਬਰ ਜਥੇ. ਅਮਰਜੀਤ ਸਿੰਘ ਭਲਾਈਪੁਰ ਅਤੇ ਜਥੇ. ਮੰਗਵਿੰਦਰ ਸਿੰਘ ਖਾਪੜਖੇੜੀ ਨੇ ਵਿਸ਼ੇਸ਼ ਮੁਲਾਕਾਤ ...

ਪੂਰੀ ਖ਼ਬਰ »

ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਧਰਮ ਪ੍ਰਚਾਰ ਮਿਸ਼ਨ ਦੀ ਮੀਟਿੰਗ

ਤਰਨ ਤਾਰਨ, 7 ਦਸੰਬਰ (ਹਰਿੰਦਰ ਸਿੰਘ)-ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਧਰਮ ਪ੍ਰਚਾਰ ਮਿਸ਼ਨ ਦੀ ਵਿਸ਼ੇਸ਼ ਮੀਟਿੰਗ ਬਾਬਾ ਦਲਬੀਰ ਸਿੰਘ ਜਵੰਦਾ ਜ਼ਿਲ੍ਹਾ ਪ੍ਰਧਾਨ ਦੀ ਪ੍ਰਧਾਨਗੀ ਹੇਠ ਸ੍ਰੀ ਗੁਰੂ ਅਰਜਨ ਦੇਵ ਜੀ ਸਰਾਂ ਤਰਨ ਤਾਰਨ ਵਿਖੇ ਹੋਈ, ਜਿਸ ਵਿਚ ਜਥੇ. ਬਲਬੀਰ ...

ਪੂਰੀ ਖ਼ਬਰ »

ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਗੋਇੰਦਵਾਲ ਸਾਹਿਬ ਦੀਆਂ ਵਿਦਿਆਰਥਣਾਂ ਦੀ ਰਾਜ ਪੱਧਰ 'ਤੇ ਵੱਡੀ ਉਪਲੱਬਧੀ

ਤਰਨ ਤਾਰਨ, 7 ਦਸੰਬਰ (ਹਰਿੰਦਰ ਸਿੰਘ)¸28 ਨਵੰਬਰ ਨੂੰ ਸਾਇੰਸ ਸਿਟੀ ਵਿਖੇ 27ਵਾਂ ਬਾਲ ਸਾਇੰਸ ਕਾਂਗਰਸ ਮੁਕਾਬਲਾ ਕਰਵਾਇਆ ਗਿਆ, ਜਿਸ ਵਿਚ ਪੰਜਾਬ ਰਾਜ ਦੇ 132 ਸਕੂਲਾਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ | ਮੁਕਾਬਲੇ ਵਿਚ 132 ਸਕੂਲਾਂ ਵਿਚੋਂ 8 ਸਕੂਲਾਂ ਦੀ ਰਾਜ ਪੱਧਰ 'ਤੇ ਚੋਣ ...

ਪੂਰੀ ਖ਼ਬਰ »

ਪੰਜਾਬ ਸਰਕਾਰ ਕਿਸਾਨਾਂ ਦਾ ਸਮੁੱਚਾ ਕਰਜ਼ਾ ਖਤਮ ਕਰਨ ਤੋਂ ਮੁੱਕਰੀ- ਕੋਟ ਬੁੱਢਾ, ਪਿ੍ੰਗੜੀ

ਪੱਟੀ, 7 ਦਸੰਬਰ (ਅਵਤਾਰ ਸਿੰਘ ਖਹਿਰਾ)- ਕਾਂਗਰਸ ਸਰਕਾਰ ਨੇ ਕਿਸਾਨਾਂ ਦਾ ਸਮੁੱਚਾ ਕਰਜਾ ਖਤਮ ਕਰਨ ਦੇ ਕੀਤੇ ਵਾਅਦੇ ਤੋਂ ਮੁੱਕਰ ਕੇ ਕਿਸਾਨ ਵਿਰੋਧੀ ਹੋਣ ਦਾ ਸਬੂਤ ਦਿੱਤਾ ਹੈ | ਇਹ ਪ੍ਰਗਟਾਵਾ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਸੁਬਾਈ ਆਗੂ ਮੇਜ਼ਰ ਸਿੰਘ ਪਿ੍ੰਗੜੀ ...

ਪੂਰੀ ਖ਼ਬਰ »

ਧਾਰਮਿਕ ਪ੍ਰੀਖਿਆ ਕਰਵਾਈ

ਸੁਰ ਸਿੰਘ, 7 ਦਸੰਬਰ (ਧਰਮਜੀਤ ਸਿੰਘ)-ਪਿੰਡ ਬੈਂਕਾ ਸਥਿਤ ਜੀਵਨ ਦਿਸ਼ਾ ਪਬਲਿਕ ਸਕੂਲ (ਸੀ.ਬੀ.ਐੱਸ.ਈ.) ਵਿਖੇ ਸਿੱਖ ਮਿਸ਼ਨਰੀ ਕਾਲਜ ਸਰਕਲ ਭਿੱਖੀਵਿੰਡ ਤੇ ਖ਼ਾਲਸਾ ਸੇਵਾ ਦਲ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਰੰਧਾਵਾ ਕੱਲ੍ਹ ਕਸਬਾ ਝਬਾਲ ਵਿਖੇ ਲੋਕਾਂ ਦੀਆਂ ਮੁਸ਼ਕਿਲਾਂ ਸੁਣਨਗੇ

ਝਬਾਲ, 7 ਦਸੰਬਰ (ਸਰਬਜੀਤ ਸਿੰਘ)-ਤਰਨ ਤਾਰਨ ਹਲਕੇ 'ਚ ਲੋਕਾਂ ਦੀਆਂ ਮੁਸ਼ਕਿਲਾ ਸੁਣਨ ਲਈ ਪੰਜਾਬ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ 9 ਦਸੰਬਰ ਨੂੰ ਹਲਕੇ ਦੇ ਪ੍ਰਸਿੱਧ ਕਸਬਾ ਝਬਾਲ ਵਿਖੇ ਕੋਹਿਨੂਰ ਫਾਰਮ 'ਚ ਪਹੁੰਚ ਕੇ ਲੋਕਾਂ ਨੂੰ ਮਿਲਣਗੇ | ਇਸ ਸਬੰਧੀ ...

ਪੂਰੀ ਖ਼ਬਰ »

ਯੂਥ ਕਾਂਗਰਸ ਦੀਆਂ ਚੋਣਾਂ ਕਰਵਾ ਕੇ ਕਾਂਗਰਸ ਹਾਈ ਕਮਾਂਡ ਨੇ ਪੜ੍ਹਾਇਆ ਲੋਕਤੰਤਰ ਦਾ ਪਾਠ-ਅਕਸ਼ੇ ਸ਼ਰਮਾ, ਮਨੀ

ਪੱਟੀ, 7 ਦਸੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ)-ਪਿਛਲੇ ਦਿਨੀ ਯੂਥ ਕਾਂਗਰਸ ਦੀਆਂ ਚੋਣਾਂ 'ਚ ਨੌਜਵਾਨ ਵਰਗ ਨੇ ਪੂਰੇ ਉਤਸ਼ਾਹ ਨਾਲ ਭਾਗ ਲੈ ਕੇ ਇਹ ਸਾਬਤ ਕਰ ਦਿੱਤਾ ਹੈ ਕਿ ਪੰਜਾਬ ਦਾ ਯੂਥ ਕਾਂਗਰਸ ਪਾਰਟੀ ਨਾਲ ਖੜ੍ਹਾ ਹੈ | ਇਸ ਦੇ ਨਾਲ ਹੀ ਯੂਥ ਕਾਂਗਰਸ ਦੀਆਂ ਚੋਣਾਂ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਰਾਸਤੀ ਖੇਡ ਮੁਕਾਬਲੇ ਕਰਵਾਏ

ਤਰਨ ਤਾਰਨ, 7 ਦਸੰਬਰ (ਹਰਿੰਦਰ ਸਿੰਘ)-ਸ੍ਰੀ ਗੁਰੂ ਹਰਿਕ੍ਰਿਸ਼ਨ ਸੀ.ਸੈਕੰ. ਪਬਲਿਕ ਸਕੂਲ ਸੁਰਸਿੰਘ ਵਿਖੇ ਦੋ ਰੋਜ਼ਾ ਖੇਡ ਦਿਵਸ ਮਨਾਇਆ ਗਿਆ | ਪਿੰ੍ਰ. ਮਾਲਤੀ ਨਾਰੰਗ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ...

ਪੂਰੀ ਖ਼ਬਰ »

ਖਡੂਰ ਸਾਹਿਬ ਤੋਂ ਨਾਗੋਕੇ ਮੋੜ ਤੱਕ ਸੜਕ ਟੁੱਟੀ ਹੋਣ ਕਾਰਨ ਲੋਕ ਪ੍ਰੇਸ਼ਾਨ

ਖਡੂਰ ਸਾਹਿਬ, 7 ਦਸੰਬਰ (ਰਸ਼ਪਾਲ ਸਿੰਘ ਕੁਲਾਰ)-ਖਡੂਰ ਸਾਹਿਬ ਤੋਂ ਨਾਗੋਕੇ ਮੋੜ ਤੇ ਗੋਇੰਦਵਾਲ ਸਾਹਿਬ ਨੂੰ ਜਾਂਦੀਆਂ ਸੜਕਾਂ ਪਿਛਲੇ ਢਾਈ ਸਾਲਾਂ ਤੋਂ ਟੁੱਟੀਆਂ ਹੋਣ ਕਰਕੇ ਰਾਹਗੀਰਾਂ ਨੂੰ ਡਾਢੀਆਂ ਮੁਸ਼ਕਿਲਾਂ ਝੱਲਣੀਆਂ ਪੈ ਰਹੀਆਂ ਹਨ | ਟੁੱਟੀਆਂ ਸੜਕਾਂ ਤੋਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX