ਤਾਜਾ ਖ਼ਬਰਾਂ


ਅੱਜ ਹੋਵੇਗੀ ਜੇ.ਪੀ. ਨੱਢਾ ਦੀ ਤਾਜਪੋਸ਼ੀ
. . .  36 minutes ago
ਨਵੀਂ ਦਿੱਲੀ, 20 ਜਨਵਰੀ - ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਤੇ ਹਿਮਾਚਲ ਪ੍ਰਦੇਸ਼ ਦੇ ਦਿੱਗਜ਼ ਨੇਤਾ ਜਗਤ ਪ੍ਰਕਾਸ਼ ਨੱਢਾ ਅੱਜ ਪਾਰਟੀ ਦੇ 14ਵੇਂ ਪ੍ਰਧਾਨ ਵਜੋਂ ਅਹੁਦਾ ...
ਨਿਰਭਿਆ ਮਾਮਲਾ: ਦੋਸ਼ੀ ਪਵਨ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਅੱਜ ਹੋਵੇਗੀ ਸੁਣਵਾਈ
. . .  about 1 hour ago
ਨਵੀਂ ਦਿੱਲੀ, 20 ਜਨਵਰੀ- ਨਿਰਭਿਆ ਮਾਮਲੇ 'ਚ ਦੋਸ਼ੀ ਪਵਨ ਕੁਮਾਰ ਗੁਪਤਾ ਦੀ ਪਟੀਸ਼ਨ 'ਤੇ ਅੱਜ ਸੁਪਰੀਮ ਕੋਰਟ 'ਚ ਸੁਣਵਾਈ ...
ਅੱਜ ਦਾ ਵਿਚਾਰ
. . .  about 1 hour ago
ਸੰਘਣੀ ਧੁੰਦ ਕਾਰਨ ਬਰਮਿੰਘਮ-ਅੰਮ੍ਰਿਤਸਰ ਉਡਾਣ ਨੂੰ ਮੋੜਿਆ ਦਿੱਲੀ ਵੱਲ
. . .  1 day ago
ਰਾਜਾਸਾਂਸੀ, 19 ਜਨਵਰੀ (ਹੇਰ/ਹਰਦੀਪ ਸਿੰਘ ਖੀਵਾ) - ਮੌਸਮ ਖ਼ਰਾਬ ਹੋਣ ਅਤੇ ਸੰਘਣੀ ਧੁੰਦ ਪੈਣ ਕਾਰਨ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਦਿੱਲੀ ਤੋਂ ਪੁੱਜਣ ਵਾਲੀ ਇੱਕ ਉਡਾਣ ਰੱਦ ਹੋ ਗਈ ਜਦੋਂ ਕਿ ਬਰਮਿੰਘਮ ਤੋਂ ਅੰਮ੍ਰਿਤਸਰ...
ਫੈਸਲਾਕੁੰਨ ਵਨਡੇ 'ਚ ਭਾਰਤ ਦੀ ਆਸਟ੍ਰੇਲੀਆ ਉੱਪਰ 7 ਵਿਕਟਾਂ ਨਾਲ ਸ਼ਾਨਦਾਰ ਜਿੱਤ
. . .  1 day ago
ਭਾਰਤ ਆਸਟ੍ਰੇਲੀਆ ਫੈਸਲਾਕੁੰਨ ਵਨਡੇ : ਕਪਤਾਨ ਵਿਰਾਟ ਕੋਹਲੀ ਸੈਂਕੜੇ ਤੋਂ ਖੁੰਝੇ, 89 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਭਾਰਤ 34 ਓਵਰਾਂ ਮਗਰੋਂ 188 ਦੌੜਾਂ 'ਤੇ, ਜਿੱਤਣ ਲਈ ਚਾਹੀਦੀਆਂ ਹਨ 99 ਦੌੜਾਂ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਭਾਰਤ 31 ਓਵਰਾਂ ਮਗਰੋਂ 161/1 'ਤੇ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਭਾਰਤ ਨੂੰ 120 ਗੇਂਦਾਂ ਵਿਚ ਜਿੱਤਣ ਲਈ ਚਾਹੀਦੀਆਂ ਹਨ 131 ਦੌੜਾਂ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਰੋਹਿਤ ਸ਼ਰਮਾ ਨੇ 110 ਗੇਂਦਾਂ 'ਤੇ ਠੋਕਿਆ ਸੈਂਕੜਾ, ਸਕੋਰ 154/1
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਭਾਰਤ ਦੀਆਂ ਇਕ ਵਿਕਟ ਦੇ ਨੁਕਸਾਨ 'ਤੇ 150 ਦੌੜਾਂ ਪੂਰੀਆਂ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਵਿਰਾਟ ਕੋਹਲੀ ਨੇ ਕਪਤਾਨ ਵਜੋਂ 5 ਹਜ਼ਾਰ ਦੌੜਾਂ ਕੀਤੀਆਂ ਪੂਰੀਆਂ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਭਾਰਤ ਨੇ 20.3 ਓਵਰਾਂ 'ਚ 100 ਦੌੜਾਂ ਕੀਤੀਆਂ ਪੂਰੀਆਂ
. . .  1 day ago
ਹਵਲਦਾਰ ਬਲਜਿੰਦਰ ਸਿੰਘ ਦਾ ਕੀਤਾ ਗਿਆ ਅੰਤਿਮ ਸਸਕਾਰ
. . .  1 day ago
ਚੌਲਾਂਗ, 19 ਜਨਵਰੀ (ਸੁਖਦੇਵ ਸਿੰਘ) - ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਜਹੂਰਾ ਦੇ ਹਵਲਦਾਰ ਬਲਜਿੰਦਰ ਸਿੰਘ ਲੇਹ ਲਦਾਖ ਵਿਖੇ ਸ਼ਹੀਦ ਹੋ ਗਏ। ਅੱਜ ਉਨ੍ਹਾਂ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕਰ ਦਿੱਤਾ ਗਿਆ...
ਭਾਰਤ ਆਸਟ੍ਰੇਲੀਆ ਮੈਚ : ਰੋਹਿਤ ਸ਼ਰਮਾ ਨੇ ਬਣਾਇਆ ਅਰਧ ਸੈਂਕੜਾ
. . .  1 day ago
ਭਾਰਤ ਆਸਟ੍ਰੇਲੀਆ ਮੈਚ : ਕੇ.ਐਲ. ਰਾਹੁਲ 19 ਦੌੜਾਂ ਬਣਾ ਕੇ ਆਊਟ, ਭਾਰਤ 69/1 'ਤੇ
. . .  1 day ago
ਭਾਰਤ ਆਸਟ੍ਰੇਲੀਆ ਫੈਸਲਾਕੁੰਨ ਵਨਡੇ : ਭਾਰਤ 5 ਓਵਰਾਂ ਮਗਰੋਂ 61/0 'ਤੇ
. . .  1 day ago
ਸਬਜ਼ੀ ਵੇਚਣ ਵਾਲੇ ਦਾ ਨਿਕਲਿਆ ਲੋਹੜੀ ਬੰਪਰ
. . .  1 day ago
ਭਾਰਤ ਆਸਟ੍ਰੇਲੀਆ ਫੈਸਲਾਕੁੰਨ ਵਨਡੇ : ਭਾਰਤ 5 ਓਵਰਾਂ ਮਗਰੋਂ 38/0 'ਤੇ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਵਨਡੇ : ਆਸਟ੍ਰੇਲੀਆ ਨੇ ਭਾਰਤ ਨੂੰ ਜਿੱਤ ਲਈ ਦਿੱਤਾ 287 ਦੌੜਾਂ ਦਾ ਟੀਚਾ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਵਨਡੇ : ਆਸਟ੍ਰੇਲੀਆ ਦਾ ਨੌਵਾਂ ਖਿਡਾਰੀ ਆਊਟ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਵਨਡੇ : ਮੁਹੰਮਦ ਸ਼ੰਮੀ ਨੇ ਇੱਕੋ ਓਵਰ 'ਚ ਆਸਟ੍ਰੇਲੀਆ ਦੇ ਦੋ ਖਿਡਾਰੀ ਕੀਤੇ ਆਊਟ
. . .  1 day ago
...ਤੇ ਹੁਣ ਮੁਕਤਸਰ ਸਾਹਿਬ 'ਚ ਫੜਿਆ ਗਿਆ ਕਿਸੇ ਹੋਰ ਉਮੀਦਵਾਰ ਦੀ ਥਾਂ ਟੈੱਟ ਦਾ ਪੇਪਰ ਦੇ ਰਿਹਾ ਵਿਅਕਤੀ
. . .  1 day ago
ਕਸ਼ਮੀਰ 'ਚ ਇੰਟਰਨੈੱਟ ਨੂੰ ਲੈ ਕੇ ਦਿੱਤੇ ਬਿਆਨ 'ਤੇ ਨੀਤੀ ਆਯੋਗ ਦੇ ਮੈਂਬਰ ਸਾਰਸਵਤ ਨੇ ਦਿੱਤੀ ਸਫ਼ਾਈ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਵਨਡੇ : ਭਾਰਤ ਨੂੰ ਮਿਲੀ 6ਵੀਂ ਸਫਲਤਾ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਵਨਡੇ : ਆਸਟ੍ਰੇਲੀਆ ਦੇ ਸਟੀਵ ਸਮਿਥ ਦੀਆਂ 100 ਦੌੜਾਂ ਪੂਰੀਆਂ
. . .  1 day ago
ਨਾਗਰਿਕਤਾ ਕਾਨੂੰਨ ਅਤੇ ਐੱਨ. ਆਰ. ਸੀ. ਭਾਰਤ ਦਾ ਅੰਦਰੂਨੀ ਮਾਮਲਾ ਪਰ ਇਸ ਦੀ ਲੋੜ ਨਹੀਂ ਸੀ- ਸ਼ੇਖ਼ ਹਸੀਨਾ
. . .  1 day ago
ਇੰਟਰ ਹੋਸਟਲ ਮੈਨੇਜਮੈਂਟ ਮੈਨੂਅਲ ਰੱਦ ਕਰਵਾਉਣ ਲਈ ਕੇਸ ਦਾਇਰ ਕਰਵਾਏਗਾ ਜੇ.ਐਨ.ਯੂ ਵਿਦਿਆਰਥੀ ਸੰਘ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਵਨਡੇ : ਆਸਟ੍ਰੇਲੀਆ ਦਾ ਪੰਜਵਾਂ ਖਿਡਾਰੀ (ਕੈਰੀ) 35 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਵਨਡੇ : 40 ਓਵਰਾਂ ਬਾਅਦ ਆਸਟ੍ਰੇਲੀਆ 223/4
. . .  1 day ago
37 ਓਵਰਾਂ 'ਚ ਆਸਟ੍ਰੇਲੀਆ ਦੀਆਂ 200 ਦੌੜਾਂ ਪੂਰੀਆਂ
. . .  1 day ago
ਦਿੱਲੀ 'ਚ ਭਾਜਪਾ ਦਫ਼ਤਰ ਦੇ ਬਾਹਰ ਪਾਰਟੀ ਵਰਕਰਾਂ ਵਲੋਂ ਪ੍ਰਦਰਸ਼ਨ
. . .  1 day ago
ਨਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਕਾਬੂ
. . .  1 day ago
ਗੁਰਦੁਆਰਾ ਪੰਜਾ ਸਾਹਿਬ ਵਿਖੇ ਵਿਸਾਖੀ ਮਨਾਉਣ ਲਈ 3000 ਸ਼ਰਧਾਲੂ ਜਾਣਗੇ ਪਾਕਿ : ਸਿਰਸਾ
. . .  1 day ago
ਦਿੱਲੀ ਵਿਧਾਨ ਸਭਾ ਚੋਣਾਂ : ਆਮ ਆਦਮੀ ਪਾਰਟੀ ਨੇ ਜਾਰੀ ਕੀਤਾ ਮੈਨੀਫੈਸਟੋ
. . .  1 day ago
ਭਾਰਤ-ਆਸਟ੍ਰੇਲੀਆ ਫਾਈਨਲ ਇਕ ਦਿਨਾਂ ਮੈਚ : ਆਸਟ੍ਰੇਲੀਅਨ ਖਿਡਾਰੀ ਫਿੰਚ 19 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ-ਆਸਟ੍ਰੇਲੀਆ ਫਾਈਨਲ ਇਕ ਦਿਨਾਂ ਮੈਚ : ਆਸਟ੍ਰੇਲੀਅਨ ਖਿਡਾਰੀ ਡੇਵਿਡ ਵਾਰਨਰ 38 ਦੌੜਾਂ ਬਣਾ ਕੇ ਆਊਟ
. . .  1 day ago
ਹੌਲਦਾਰ ਬਲਜਿੰਦਰ ਸਿੰਘ ਲੇਹ ਲਦਾਖ਼ 'ਚ ਡਿਊਟੀ ਦੌਰਾਨ ਹੋਇਆ ਸ਼ਹੀਦ
. . .  1 day ago
ਨਸ਼ੇ ਦੀ ਓਵਰ ਡੋਜ਼ ਕਾਰਨ ਨੌਜਵਾਨ ਦੀ ਹੋਈ ਮੌਤ
. . .  1 day ago
ਲੋਕਾਂ ਨੂੰ ਬਿਹਤਰ ਜ਼ਿੰਦਗੀ ਪ੍ਰਦਾਨ ਕਰਨਾ ਹੈ ਨਾਗਰਿਕਤਾ ਸੋਧ ਕਾਨੂੰਨ ਦਾ ਮਕਸਦ: ਵਿਤ ਮੰਤਰੀ
. . .  1 day ago
ਭਾਰਤ ਆਸਟ੍ਰੇਲੀਆ ਫਾਈਨਲ ਇਕ ਦਿਨਾਂ ਮੈਚ : ਆਸਟ੍ਰੇਲੀਆ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  1 day ago
ਦਿੱਲੀ : ਐਨ.ਆਰ.ਸੀ ਅਤੇ ਸੀ.ਏ.ਏ ਦੇ ਖ਼ਿਲਾਫ਼ ਜਾਰੀ ਪ੍ਰਦਰਸ਼ਨ 'ਚ ਸ਼ਾਮਲ ਹੋਏ ਅਦਾਕਾਰ ਸੁਸ਼ਾਂਤ ਸਿੰਘ
. . .  1 day ago
ਮਹਾਰਾਸ਼ਟਰ ਅਤੇ ਕਰਨਾਟਕ ਦੇ ਦਰਮਿਆਨ ਸਰਹੱਦੀ ਵਿਵਾਦ ਨੂੰ ਸੁਲਝਾਏ ਗ੍ਰਹਿ ਮੰਤਰਾਲੇ : ਸੰਜੇ ਰਾਉਤ
. . .  1 day ago
20 ਕਰੋੜ ਦੀ ਹੈਰੋਇਨ ਸਮੇਤ ਦੋ ਨਸ਼ਾ ਤਸਕਰ ਕਾਬੂ
. . .  1 day ago
ਫ਼ਰੀਦਕੋਟ ਵਿਖੇ ਅਧਿਆਪਕ ਯੋਗਤਾ ਟੈੱਸਟ ਦੌਰਾਨ ਕਿਸੇ ਹੋਰ ਦੀ ਜਗ੍ਹਾ ਪ੍ਰੀਖਿਆ ਦੇ ਰਿਹਾ ਇਕ ਵਿਅਕਤੀ ਕਾਬੂ
. . .  1 day ago
ਸੰਘਣੀ ਧੁੰਦ ਨੇ ਰੋਕੀ ਵਾਹਨਾਂ ਦੀ ਰਫ਼ਤਾਰ
. . .  1 day ago
ਪਾਕਿ 'ਚ ਅਗਵਾ ਦੱਸੀ ਜਾ ਰਹੀ ਹਿੰਦੂ ਕੁੜੀ ਨੇ ਸਵੈ ਇੱਛਾ ਨਾਲ ਕੀਤਾ ਧਰਮ ਪਰਿਵਰਤਨ, ਵੀਡੀਓ 'ਚ ਕੀਤਾ ਖ਼ੁਲਾਸਾ
. . .  1 day ago
ਮਹਾਰਾਸ਼ਟਰ : ਸ਼ਬਾਨਾ ਆਜ਼ਮੀ ਦੇ ਡਰਾਈਵਰ ਦੇ ਖ਼ਿਲਾਫ਼ ਦਰਜ ਹੋਇਆ ਮਾਮਲਾ
. . .  1 day ago
ਸੰਘਣੀ ਧੁੰਦ ਕਾਰਨ ਟੋਲ ਪਲਾਜ਼ਾ ਤੇ ਲੱਗਿਆ ਵਾਹਨਾਂ ਦਾ ਜਾਮ, ਪ੍ਰੀਖਿਆਰਥੀ ਪਰੇਸ਼ਾਨ
. . .  1 day ago
ਸੰਘਣੀ ਧੁੰਦ ਕਾਰਣ ਫਿਰੋਜ਼ਪੁਰ-ਫਾਜਿਲਕਾ ਸੜਕ 'ਤੇ ਅਨੇਕਾ ਗੱਡੀਆਂ ਆਪਸ 'ਚ ਟਕਰਾਈਆਂ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 23 ਮੱਘਰ ਸੰਮਤ 551

ਲੁਧਿਆਣਾ

ਟਰਾਾਸਪੋਰਟ ਨਗਰ ਵਿਖੇ ਦੋ ਗੁਦਾਮਾਂ 'ਚੋਂ ਲੱਖਾਂ ਦਾ ਮਾਲ ਚੋਰੀ

ਲੁਧਿਆਣਾ, 7 ਦਸੰਬਰ (ਕਿਸ਼ਨ ਬਾਲੀ)- ਥਾਣਾ ਮੋਤੀ ਨਗਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਟਰਾਂਸਪੋਰਟ ਨਗਰ ਵਿਚ ਬੀਤੀ ਰਾਤ ਚੋਰ ਦੋ ਟਰਾਂਸਪੋਰਟਰਾਂ ਦੇ ਗੋਦਾਮਾਂ 'ਚੋਂ ਲੱਖਾਂ ਰੁਪਏ ਦਾ ਮਾਲ ਚੋਰੀ ਕਰ ਫਰਾਰ ਹੋ ਗਏ¢ ਚੋਰਾਂ ਵਲੋਂ ਕੀਤੀ ਇਹ ਵਾਰਦਾਤ ਉਥੇ ਲੱਗੇ ਸੀ.ਸੀ.ਟੀ.ਵੀ ਕੈਮਰਿਆਂ ਵਿਚ ਕੈਦ ਹੋ ਗਈ¢ ਪੁਲਿਸ ਨੇ ਇਸ ਮਾਮਲੇ ਵਿਚ ਗੋਦਾਮ ਵਿਚ ਏਜੰਟ ਦਾ ਕੰਮ ਕਰਦੇ ਗੁਲਸ਼ਨ ਕੁਮਾਰ ਨਿਵਾਸੀ ਦੁੱਗਰੀ ਦੀ ਸ਼ਿਕਾਇਤ ਤੇ ਮਾਮਲਾ ਦਰਜ ਕੀਤਾ ਹੈ ¢ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਹੈ ਕਿ ਚੋਰਾਂ ਵਲੋਂ ਕਰੀਬ ਸਵੇਰੇ ਚਾਰ ਵਜੇ ਵਾਰਦਾਤ ਨੂੰ ਅੰਜਾਮ ਦਿੱਤਾ ਹੈ¢ ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਦੋ ਨਗ ਗੋਦਾਮ ਦੇ ਬਾਹਰ ਪਏ ਸੀ¢ ਉਨ੍ਹਾਂ ਦੱਸਿਆ ਕਿ ਚੋਰ ਛੋਟਾ ਹਾਥੀ ਫੌਰਵੀਹਲਰ ਨਾਲ ਲੈ ਕੇ ਆਏ ਸੀ ਅਤੇ ਉਸ ਵਿਚ ਮਾਲ ਲੱਦ ਕੇ ਫ਼ਰਾਰ ਹੋ ਗਏ¢ ਉਨ੍ਹਾਂ ਦੇ ਨਾਲ ਹੀ ਚੋਰ ਈਸਟਮੈਨ ਟਰਾਾਸਪੋਰਟ ਗੋਦਾਮ ਦੇ ਬਾਹਰ ਪਏ ਪੰਜ ਨਗ ਚੁੱਕ ਕੇ ਲੈ ਗਏ¢ ਚੋਰੀ ਦੀ ਵਾਰਦਾਤ ਨਜ਼ਦੀਕ ਲੱਗੇ ਸੀ.ਸੀ.ਟੀ.ਵੀ ਕੈਮਰਿਆਂ 'ਚ ਕੈਦ ਹੋ ਗਈ¢ ਈਸਟਮੈਨ ਟਰਾਂਸਪੋਰਟ ਦੇ ਮਾਲਕ ਜੈ ਚੰਦ ਜੈਨ ਨੇ ਦੱਸਿਆ ਕਿ ਗੋਦਾਮ ਦੇ ਬਾਹਰ ਉਨ੍ਹਾਂ ਦੇ ਪੰਜ ਨਗ ਪਏ ਸੀ¢ ਜਦੋਂ ਉਨ੍ਹਾਂ ਨੂੰ ਉਹ ਨਹੀਂ ਦਿਖੇ ਤਾਂ ਉਨ੍ਹਾਂ ਨੇ ਸੀ.ਸੀ.ਟੀ.ਵੀ ਕੈਮਰੇ ਚੈੱਕ ਕੀਤੇ, ਜਿਸ ਤੋਂ ਉਨ੍ਹਾਂ ਨੂੰ ਚੋਰੀ ਦੇ ਬਾਰੇ ਪਤਾ ਲੱਗਿਆ¢ ਉਨ੍ਹਾਂ ਦੱਸਿਆ ਕਿ ਦੋਨੋਂ ਟਰਾਾਸਪੋਰਟਾਂ 'ਚੋਂ ਸਤ ਨਗ ਚੋਰੀ ਹੋਏ ਹਨ, ਜਿਨ੍ਹਾਂ ਤੋਂ ਕਰੀਬ ਸਵਾ ਚਾਰ ਲੱਖ ਰੁਪਏ ਦਾ ਨੁਕਸਾਨ ਹੋਇਆ ਹੈ¢ ਸੂਚਨਾ ਮਿਲਦੇ ਹੀ ਪੁਲਿਸ ਅਧਿਕਾਰੀ ਮੌਕੇ ਤੇ ਪਹੁੰਚੇ¢ ਪੁਲਿਸ ਨੇ ਸੀ.ਸੀ.ਟੀ.ਵੀ ਕੈਮਰੇ ਦੇ ਫੁਟੇਜ ਕਬਜ਼ੇ ਵਿਚ ਲੈ ਕੇ ਜਾਾਚ ਸ਼ੁਰੂ ਕਰ ਦਿੱਤੀ ਹੈ¢ ਪੁਲਿਸ ਸੀ.ਸੀ.ਟੀ.ਵੀ ਕੈਮਰਿਆਂ ਦੀ ਫ਼ੁਟੇਜ ਤੋਂ ਚੋਰਾਂ ਦਾ ਸੁਰਾਗ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ¢ ਖ਼ਬਰ ਲਿਖੇ ਜਾਣ ਤੱਕ ਪੁਲਿਸ ਨੂੰ ਇਸ ਮਾਮਲੇ ਵਿੱਚ ਕੋਈ ਸਫਲਤਾ ਨਹੀਂ ਮਿਲੀ ਸੀ¢ ਪੁਲਿਸ ਮਾਮਲੇ ਦੀ ਜਾਾਚ ਕਰ ਰਹੀ ਹੈ¢

ਯੋਗੇਸ਼ ਹਾਂਡਾ 2156 ਵੋਟਾਂ ਲੈ ਕੇ ਪ੍ਰਧਾਨ ਅਤੇ ਚੇਤਨ ਥਾਪਰ 900 ਵੋਟਾਂ ਲੈ ਕੇ ਚੁਣੇ ਗਏ ਜਨਰਲ ਸਕੱਤਰ

ਲੁਧਿਆਣਾ, 7 ਦਸੰਬਰ (ਕਵਿਤਾ ਖੁੱਲਰ/ਅਮਰੀਕ ਸਿੰਘ ਬੱਤਰਾ)-ਜ਼ਿਲ੍ਹਾ ਯੂਥ ਕਾਂਗਰਸ ਲੁਧਿਆਣਾ ਸ਼ਹਿਰੀ ਅਹੁਦੇਦਾਰਾਂ ਲਈ ਪਿਛਲੇ ਦਿਨੀਂ ਪਈਆਂ ਵੋਟਾਂ ਦੇ ਨਤੀਜੇ ਚੰਡੀਗੜ੍ਹ ਵਿਖੇ ਸਨਿਰਚਰਵਾਰ ਨੂੰ ਐਲਾਨੇ ਗਏ ਹਨ | ਇਸ ਵਾਰ ਮੁੜ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ...

ਪੂਰੀ ਖ਼ਬਰ »

ਸ਼ਹਿਰ 'ਚ ਚਾਰੇ ਪਾਸੇ ਜਾਮ ਲੱਗਣ ਤੋਂ ਲੋਕ ਪ੍ਰੇਸ਼ਾਨ

r ਜਗਰਾਉਂ ਪੁੱਲ 'ਤੇ ਚੱਲ ਰਹੇ ਕੰਮ ਕਾਰਨ ਲੱਗ ਰਿਹਾ ਭਾਰੀ ਜਾਮ ਲੁਧਿਆਣਾ, 7 ਦਸੰਬਰ(ਕਿਸ਼ਨ ਬਾਲੀ)- ਜਗਰਾਉਂ ਪੁੱਲ 'ਤੇ ਚੱਲ ਰਹੇ ਪੁੱਲ ਦੇ ਨਿਰਮਾਣ ਦੇ ਚਲਦਿਆਂ ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਵਲੋਂ ਸਵੇਰੇ 11 ਵਜੇ ਤੋਂ ਸ਼ਾਮ 4 ਵਜੇ ਤਕ ਦੋਵਾਂ ਪਾਸੇ ਦਾ ਟ੍ਰੈਫ਼ਿਕ ਬੰਦ ...

ਪੂਰੀ ਖ਼ਬਰ »

ਲੇਬਰ ਐਾਡ ਕੋਆਪਰੇਟਿਵ ਸੁਸਾਇਟੀਆਂ ਵਲੋਂ ਜਾਅਲੀ ਰਜਿਸਟ੍ਰੇਸ਼ਨ ਰਾਹੀਂ ਟੈਂਡਰ ਪ੍ਰਾਪਤ ਕਰਨ ਦਾ ਮਾਮਲਾ ਉਜਾਗਰ ਹੋਇਆ

ਲੁਧਿਆਣਾ, 7 ਦਸੰਬਰ (ਅਮਰੀਕ ਸਿੰਘ ਬੱਤਰਾ)-ਰਾਜ ਸਰਕਾਰ ਵਲੋਂ ਵਿਕਾਸ ਕਾਰਜਾਂ ਦੇ ਟੈਂਡਰ ਦੇਣ ਲਈ ਲੇਬਰ ਅਤੇ ਕੋਆਪਰੇਟਿਵ ਸੁਸਾਇਟੀਆਂ ਨੂੰ ਪਹਿਲ ਦੇਣ ਦੀ ਦਿੱਤੀ ਸਹੂਲਤ ਦਾ ਕੁਝ ਸੁਸਾਇਟੀਆਂ ਦੇ ਅਹੁਦੇਦਾਰ ਕਥਿਤ ਤੌਰ 'ਤੇ ਨਜਾਇਜ਼ ਫਾਇਦਾ ਉਠਾ ਰਹੇ ਹਨ, ਜਿਸਦੀ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥਾਂ ਦਾ ਤਸਕਰ ਪੰਜ ਕਿਲੋ ਭੁੱਕੀ ਸਣੇ ਗਿ੍ਫ਼ਤਾਰ

ਲੁਧਿਆਣਾ, 7 ਦਸੰਬਰ (ਕਿਸ਼ਨ ਬਾਲੀ)- ਥਾਣਾ ਸਦਰ ਦੀ ਪੁਲਿਸ ਨੇ ਮਾਣਕਵਾਲ ਗੇਟ ਧਾਂਦਰਾ ਰੋਡ ਦੇ ਨਜ਼ਦੀਕ ਨਸ਼ੀਲੇ ਪਦਾਰਥਾਂ ਦੇ ਇਕ ਦੋਸ਼ੀ ਨੂੰ ਗਿ੍ਫਤਾਰ ਕਰ ਕੇ ਉਸਦੇ ਕਬਜ਼ੇ 'ਚੋਂ ਪੰਜ ਕਿੱਲੋ ਭੁੱਕੀ ਬਰਾਮਦ ਕੀਤੀ ਹੈ¢ ਜਾਣਕਾਰੀ ਮੁਤਾਬਕ ਦੋਸ਼ੀ ਦੀ ਪਹਿਚਾਣ ...

ਪੂਰੀ ਖ਼ਬਰ »

160 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ

ਲੁਧਿਆਣਾ, 7 ਦਸੰਬਰ (ਕਿਸ਼ਨ ਬਾਲੀ)-ਸਪੈਸ਼ਲ ਸੈਲ ਲੁਧਿਆਣਾ ਦੀ ਟੀਮ ਨੇ ਥਾਣਾ ਫੋਕਲ ਪੁਆਇੰਟ ਅਧੀਨ ਫ਼ੇਜ਼ ਪੰਜ ਕੋਲੋਂ 160 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕਰਨ ਵਿਚ ਕਾਮਯਾਬੀ ਹਾਸਲ ਕੀਤੀ ਹੈ¢ ਹਾਲਾਂਕਿ ਇਸ ਕਾਰਵਾਈ ਦੌਰਾਨ ਨਾਜਾਇਜ ਸ਼ਰਾਬ ਲਿਜਾ ਰਿਹਾ ਸ਼ਰਾਬ ...

ਪੂਰੀ ਖ਼ਬਰ »

ਫੈਕਟਰੀ ਮਜ਼ਦੂਰਾਂ ਤੋਂ ਲੁਟੇਰਿਆਂ ਨੇ ਖੋਹੀ ਨਕਦੀ ਤੇ ਮੋਬਾਈਲ

ਲੁਧਿਆਣਾ, 7 ਦਸੰਬਰ (ਕਿਸ਼ਨ ਬਾਲੀ)-ਥਾਣਾ ਫੋਕਲ ਪੁਆਇੰਟ ਇਲਾਕੇ 'ਚ ਰਾਹਗੀਰਾਂ ਨੂੰ ਨਿਸ਼ਾਨਾ ਬਣਾ ਕੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਲੁਟੇਰਿਆਂ ਦੇ ਖਿਲਾਫ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ¢ ਇਸ ਮਾਮਲੇ ਵਿਚ ਲੁੱਟ ਦਾ ਸ਼ਿਕਾਰ ਹੋਏ ਦੀਪ ਨਗਰ ਢੰਡਾਰੀ ...

ਪੂਰੀ ਖ਼ਬਰ »

ਫੋਨ ਹੈੱਕ ਕਰ ਕੇ ਹਜ਼ਾਰਾਂ ਦੀ ਨਕਦੀ ਕਢਵਾਈ, ਮਾਮਲਾ ਦਰਜ

ਲੁਧਿਆਣਾ, 7 ਦਸੰਬਰ (ਕਿਸ਼ਨ ਬਾਲੀ)-ਥਾਣਾ ਡਵੀਜ਼ਨ ਨੰਬਰ ਅੱਠ ਦੀ ਪੁਲਿਸ ਨੇ ਪ੍ਰਵੀਨ ਕੁਮਾਰ ਚੌਧਰੀ ਪੁੱਤਰ ਪਾਰਸ ਰਾਮ ਨਿਵਾਸੀ ਜੋਸ਼ੀ ਨਗਰ ਹੈਬੋਵਾਲ ਕਲਾਂ ਦੀ ਸ਼ਿਕਾਇਤ 'ਤੇ ਅਣਪਛਾਤੇ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕੀਤਾ ਹੈ¢ ਪੁਲਿਸ ਨੂੰ ਦਿੱਤੀ ਸ਼ਿਕਾਇਤ ...

ਪੂਰੀ ਖ਼ਬਰ »

ਵਿਦੇਸ਼ ਰਹਿ ਰਹੀ ਮਾਂ ਦੇ ਪੁੱਤਰ ਨੇ ਫਰਜ਼ੀ ਮਾਂ ਖੜ੍ਹੀ ਕਰ ਕੇ ਰਜਿਸਟਰੀ ਕਰਵਾਈ ਆਪਣੇ ਨਾਂਅ

ਲੁਧਿਆਣਾ, 7 ਦਸੰਬਰ (ਕਿਸ਼ਨ ਬਾਲੀ)- ਥਾਣਾ ਪੀ.ਏ.ਯੂ ਦੀ ਪੁਲਿਸ ਨੇ ਆਦਰਸ਼ ਕਾਲੋਨੀ ਬਾੜੇਵਾਲ ਦੀ ਰਹਿਣ ਵਾਲੀ ਔਰਤ ਤੇਜਿੰਦਰ ਕੌਰ ਬੇਦੀ ਦੇ ਬਿਆਨਾਂ ਤੇ ਨਿਊ ਜੈਨ ਨਗਰ ਕਾਲਾ ਸੰਘਾ ਰੋਡ ਜਲੰਧਰ ਦੇ ਵਾਸੀ ਅਮਰ ਬੇਦੀ, ਧਰਮਪਾਲ ਅਤੇ ਲੁਧਿਆਣਾ ਦੇ ਪਿੰਡ ਕਾਰਾਬਾਰਾ ਦੇ ...

ਪੂਰੀ ਖ਼ਬਰ »

ਪੀਸ ਰੇਨ ਸਪਾ 'ਤੇ ਛਾਪੇਮਾਰੀ ਦੌਰਾਨ ਪੁਲਿਸ ਨੇ ਔਰਤ ਸਣੇ ਦੋ ਨੂੰ ਕੀਤਾ ਕਾਬੂ

ਲੁਧਿਆਣਾ, 7 ਦਸੰਬਰ (ਕਿਸ਼ਨ ਬਾਲੀ)- ਥਾਣਾ ਡਵੀਜ਼ਨ ਨੰਬਰ ਪੰਜ ਦੇ ਘੇਰੇ ਅੰਦਰ ਪੈਂਦੇ ਇਲਾਕੇ ਮਲਹਾਰ ਸਿਨੇਮਾ ਰੋਡ 'ਤੇ ਸਥਿਤ ਪੀਸ ਰੇਨ ਸਪਾ ਤੇ ਛਾਪੇਮਾਰੀ ਕਰ ਕੇ ਇਕ ਔਰਤ ਸਹਿਤ ਦੋ ਵਿਅਕਤੀਆਾ ਨੂੰ ਗਿ੍ਫਤਾਰ ਕੀਤਾ ਹੈ¢ ਜਾਣਕਾਰੀ ਮੁਤਾਬਕ ਦੋਸ਼ੀਆਂ ਦੀ ਪਹਿਚਾਣ ...

ਪੂਰੀ ਖ਼ਬਰ »

ਇਸ਼ਮੀਤ ਸਿੰਘ ਮਿਊਜ਼ਿਕ ਇੰਸਟੀਚਿਊਟ ਵਿਖੇ ਆਵਰ ਸਪੇਸ ਸਿਨੇਮਾ ਦਾ ਦੋ ਰੋਜ਼ਾ ਲਘੂ ਫ਼ਿਲਮ ਮੇਲਾ ਸ਼ੁਰੂ

ਲੁਧਿਆਣਾ, 7 ਦਸੰਬਰ (ਪੁਨੀਤ ਬਾਵਾ)-ਆਵਰ ਸਪੇਸ ਸਿਨੇਮਾ ਦਾ ਇਸ਼ਮੀਤ ਸਿੰਘ ਮਿਊਜ਼ਿਕ ਇੰਸਟੀਚਿਊਟ ਵਿਖੇ ਦੋ ਰੋਜ਼ਾ ਲਘੂ ਫ਼ਿਲਮ ਮੇਲਾ ਸ਼ੁਰੂ ਹੋ ਗਿਆ ਹੈ | ਪਹਿਲੇ ਦਿਨ ਪੰਜਾਬੀ ਲੇਖਕ ਤੇ ਪੰਜਾਬੀ ਸਾਹਿਤ ਅਕਾਡਮੀ ਦੇ ਸਾਬਕਾ ਪ੍ਰਧਾਨ ਪ੍ਰੋ: ਗੁਰਭਜਨ ਸਿੰਘ ਗਿੱਲ ...

ਪੂਰੀ ਖ਼ਬਰ »

ਪੀਪਲਜ਼ ਵੈਲਫੇਅਰ ਸੁਸਾਇਟੀ ਨੇ ਠੰਢ ਤੋਂ ਬਚਾਉਣ ਲਈ ਸੈਂਕੜੇ ਜ਼ਰੂਰਤਮੰਦਾਂ ਨੂੰ ਵੰਡੇ ਕੰਬਲ

ਲੁਧਿਆਣਾ, 7 ਦਸੰਬਰ (ਕਵਿਤਾ ਖੁੱਲਰ)-ਪੀਪਲਜ਼ ਵੈਲਫੇਅਰ ਸੁਸਾਇਟੀ ਨੇ ਸਮਾਜ ਦੇ ਆਰਥਿਕ ਤੌਰ 'ਤੇ ਪੱਛੜੇ ਵਰਗ ਨੂੰ ਠੰਡ ਦੀ ਰੁੱਤ ਵਿਚ ਠੰਡ ਤੋਂ ਬਚਾਉਣ ਲਈ ਸਿਵਲ ਲਾਈਨਜ਼ ਸਥਿਤ ਲਾਇੰਜ ਭਵਨ ਵਿਖੇ ਸੁਸਾਇਟੀ ਪ੍ਰਧਾਨ ਰਮੇਸ਼ ਜੋਸ਼ੀ ਦੀ ਅਗਵਾਈ ਹੇਠ ਹੋਏ ਸਮਾਗਮ ...

ਪੂਰੀ ਖ਼ਬਰ »

ਸਮਾਰਟ ਸਿਟੀ ਯੋਜਨਾ- ਫਿਰੋਜ਼ਗਾਂਧੀ ਮਾਰਕੀਟ 'ਚ 60 ਕਰੋੜ ਦੀ ਲਾਗਤ ਨਾਲ ਬਣਾਈ ਜਾਵੇਗੀ ਬਹੁਮੰਜ਼ਿਲਾ ਪਾਰਕਿੰਗ

ਲੁਧਿਆਣਾ, 7 ਦਸੰਬਰ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਪ੍ਰਸ਼ਾਸਨ ਵਲੋਂ ਸ਼ਹਿਰ ਦੇ ਪ੍ਰਮੁੱਖ ਵਪਾਰਕ ਕੇਂਦਰ ਫਿਰੋਜ਼ਗਾਂਧੀ ਮਾਰਕੀਟ ਵਿਚ ਪਿਛਲੇ ਕਈ ਸਾਲਾਂ ਤੋਂ ਚੱਲ ਰਹੀ ਪਾਰਕਿੰਗ ਸਮੱਸਿਆ ਦੇ ਹੱਲ ਲਈ ਸਮਾਰਟ ਸਿਟੀ ਯੋਜਨਾ ਦੇ ਫੰਡ ਰਾਹੀਂ ਕਰੀਬ 60 ਕਰੋੜ ਦੀ ਲਾਗਤ ...

ਪੂਰੀ ਖ਼ਬਰ »

ਗੁਜਰਾਂਵਾਲਾ ਗੁਰੂ ਨਾਨਕ ਪਬਲਿਕ ਸਕੂਲ 'ਚ ਅੰਤਰ ਸਕੂਲ ਕੁਇਜ਼ ਮੁਕਾਬਲੇ ਹੋਏ

ਲੁਧਿਆਣਾ, 7 ਦਸਬੰਰ (ਬੀ. ਐਸ. ਬਰਾੜ)- ਗੁਜਰਾਂਵਾਲਾ ਗੁਰੂ ਨਾਨਕ ਪਬਲਿਕ ਸਕੂਲ ਰੋਜ਼ ਗਾਰਡਨ ਵਿਖੇ ਗੁਜਰਾਂਵਾਲਾ ਐਜੂਕੇਸ਼ਨਲ ਸੰਸਥਾਵਾਂ ਦੇ ਸੰਸਥਾਪਕਾਂ 'ਚੋਂ ਹਰਿਮੋਹਿੰਦਰ ਸਿੰਘ ਦੀ ਯਾਦ ਵਿਚ ਅੰਤਰ ਸਕੂਲ ਕੁਇਜ਼ ਮੁਕਾਬਲਾ ਕਰਵਾਇਆ ਗਿਆ | ਇਸ ਦੌਰਾਨ ਵੱਖ-ਵੱਖ ...

ਪੂਰੀ ਖ਼ਬਰ »

ਖੂਨਦਾਨ ਕੈਂਪ ਦੌਰਾਨ ਨੌਜਵਾਨਾਂ ਨੇ 47 ਯੂਨਿਟ ਖੂਨਦਾਨ ਕੀਤਾ

ਲੁਧਿਆਣਾ, 7 ਦਸੰਬਰ (ਕਵਿਤਾ ਖੁੱਲਰ)-ਰਹਿਰਾਸ ਸੇਵਾ ਸੁਸਾਈਟੀ ਵਲੋਂ ਐਚ.ਡੀ.ਐਫ.ਸੀ ਬੈਂਕ ਦੇ ਸਹਿਯੋਗ ਨਾਲ ਦੁੱਗਰੀ ਵਿਖੇ ਵਿਸ਼ੇਸ਼ ਖੂਨਦਾਨ ਕੈਂਪ ਲਗਾਇਆ ਗਿਆ | ਇਸ ਦੌਰਾਨ ਸੁਸਾਈਟੀ ਦੇ ਨੌਜਵਾਨਾਂ ਸਮੇਤ ਬੈਂਕ ਕਰਮਚਾਰੀਆਂ ਨੇ 47 ਯੂਨਿਟ ਖੂਨ ਦਾਨ ਕੀਤਾ | ਇਸ ਮੌਕੇ ...

ਪੂਰੀ ਖ਼ਬਰ »

ਕੈਪਟਨ ਸੰਧੂ ਵਲੋਂ ਭੱਠਾਧੂਹਾ ਵਿਖੇ 7 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ

ਹੰਬੜਾਂ, 7 ਦਸੰਬਰ (ਜਗਦੀਸ਼ ਸਿੰਘ ਗਿੱਲ)-ਹਲਕਾ ਦਾਖਾ ਦੇ ਪਿੰਡ ਭੱਠਾਧੂਹਾ ਵਿਖੇ ਸਰਪੰਚ ਸੁਖਵਿੰਦਰ ਸਿੰਘ ਟੋਨੀ ਦੀ ਅਗਵਾਈ ਹੇਠ ਚੱਲ ਰਹੇ ਵਿਕਾਸ ਕਾਰਜਾਂ ਦੇ ਉਦਘਾਟਨ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਿਆਸੀ ਸੁਲਾਹਕਾਰ ਕੈਪਟਨ ਸੰਦੀਪ ਸਿੰਘ ...

ਪੂਰੀ ਖ਼ਬਰ »

ਫ਼ਿਕੋ ਵਲੋਂ ਬਾਇਸਾਈਕਲ ਡਿਵੈਲਪਮੈਂਟ ਕੌ ਾਸਲ ਦੇ ਚੇਅਰਮੈਨ ਨੂੰ ਦੇਸ਼ ਅੰਦਰ ਸਾਈਕਲ ਟਰੈਕਟਰ ਬਣਾਉਣ ਦੀ ਮੰਗ

ਲੁਧਿਆਣਾ, 7 ਦਸੰਬਰ (ਪੁਨੀਤ ਬਾਵਾ)-ਫ਼ੈਡਰੇਸ਼ਨ ਆਫ਼ ਇੰਡਸਟਰੀਅਲ ਐਾਡ ਕਮਰਸ਼ੀਅਲ ਆਰਗੇਨਾਈਜੇਸ਼ਨ (ਫ਼ਿਕੋ) ਦੇ ਪ੍ਰਧਾਨ ਗੁਰਮੀਤ ਸਿੰਘ ਕੁਲਾਰ ਨੇ ਬਾਇਸਾਈਕਲ ਡਿਵੈਲਪਮੈਂਟ ਚੇਅਰਮੈਨ ਕੌਾਸਲ ਦੇ ਚੇਅਰਮੈਨ ਡਾ. ਗੁਰਪ੍ਰਸਾਦ ਮੋਹਾਪਾਤਰਾ ਦੇ ਨਾਲ ਮੀਟਿੰਗ ਕਰ ਕੇ ...

ਪੂਰੀ ਖ਼ਬਰ »

ਟੀ.ਸੀ.ਵਾਈ ਸਮਾਰਟੇਸਟ ਮੁਕਾਬਲਾ ਪ੍ਰੀਖਿਆ ਕਰਵਾਈ

ਲੁਧਿਆਣਾ 7 ਦਸੰਬਰ (ਭੁਪਿੰਦਰ ਸਿੰਘ ਬਸਰਾ)- ਟੀ.ਸੀ.ਵਾਈ ਸਮਾਰਟੇਸਟ ਦੀ ਪ੍ਰੀਖਿਆ ਜੋਂ ਨਵੰਬਰ ਵਿਚ ਸ਼ੁਰੂ ਕੀਤੀ ਗਈ ਸੀ, ਜਿਸ ਵਿਚ 28 ਸਕੂਲਾਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ | ਇਸ ਪ੍ਰੀਖਿਆ ਦੀ ਦੂਜੇ ਪੱਧਰ ਦੇ ਸਕੋਰ ਕਾਰਡ ਨੂੰ ਜਾਰੀ ਕੀਤਾ ਗਿਆ | ਇਸ ਬਾਰੇ ...

ਪੂਰੀ ਖ਼ਬਰ »

ਮੈਕਰੋ ਗਲੋਬਲ ਮੋਗਾ ਆਂਸਲ ਪਲਾਜ਼ਾ ਬ੍ਰਾਂਚ ਲੁਧਿਆਣਾ ਆਈਲੈਟਸ ਨਤੀਜਾ ਸ਼ਾਨਦਾਰ

ਮੁੱਲਾਪੁਰ-ਦਾਖਾ, 7 ਦਸੰਬਰ (ਨਿਰਮਲ ਸਿੰਘ ਧਾਲੀਵਾਲ)- ਆਈਲੈਟਸ ਦੀ ਤਿਆਰੀ ਅਤੇ ਇੰਮੀਗ੍ਰੇਸ਼ਨ ਸਰਵਿਸ ਵਿਚ ਮੋਹਰੀ ਮੈਕਰੋ ਗਲੋਬਲ ਮੋਗਾ ਆਂਸਲ ਪਲਾਜ਼ਾ ਬ੍ਰਾਂਚ ਲੁਧਿਆਣਾ ਅੰਦਰ ਆਈਲੈਟਸ ਦੀ ਤਿਆਰੀ ਕਰਕੇ ਦਮਨਪ੍ਰੀਤ ਕੌਰ ਲਿਸਨਿੰਗ-8, ਰੀਡਿੰਗ-6.5, ਰਾਈਟਿੰਗ-6.5, ...

ਪੂਰੀ ਖ਼ਬਰ »

ਫਿਰੋਜ਼ਪੁਰ ਡਵੀਜ਼ਨ ਦੇ ਅਧਿਕਾਰੀ ਨਹੀਂ ਲਾਗੂ ਕਰ ਰਹੇ ਰੇਲਵੇ ਬੋਰਡ ਦੇ ਫ਼ੈਸਲੇ

ਲੁਧਿਆਣਾ, 7 ਦਸੰਬਰ (ਸਿਹਤ ਪ੍ਰਤੀਨਿਧ)- ਫਿਰੋਜ਼ਪੁਰ ਡਿਵੀਜ਼ਨ ਦੇ ਅਧਿਕਾਰੀ ਰੇਲਵੇ ਬੋਰਡ ਦੇ ਫ਼ੈਸਲਿਆਂ ਨੂੰ ਲਾਗੂ ਕਰਨਾ ਟਿੱਚ ਸਮਝਦੇ ਹਨ, ਜਿਸ ਕਰ ਕੇ ਮੁਲਾਜ਼ਮਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਅੱਜ ਰੇਲਵੇ ਪੈਨਸ਼ਨਰਜ਼ ਵੈਲਫੇਅਰ ...

ਪੂਰੀ ਖ਼ਬਰ »

ਤੈਅ ਸਨਿਚਰਵਾਰ ਨੂੰ ਲੋਕ ਸਬੰਧਿਤ ਪੁਲਿਸ ਥਾਣੇ ਤੋਂ ਲੈ ਸਕਣਗੇ ਆਪਣੀ ਸ਼ਿਕਾਇਤ ਦੀ ਜਾਣਕਾਰੀ

ਲੁਧਿਆਣਾ, 7 ਦਸਬੰਰ (ਕਿਸ਼ਨ ਬਾਲੀ)- ਨੋ ਯੋਰ ਸਟੇਟਸ ਸਕੀਮ ਮੁਹਿਮ ਦੀ ਸ਼ੁਰੂਆਤ ਅੱਜ ਪੁਲਿਸ ਕਮਿਸ਼ਨਰ ਰਾਕੇਸ਼ ਅਗਰਵਾਲ ਨੇ ਥਾਣਾ ਡਵੀਜ਼ਨ ਨੰਬਰ 2 ਤੋਂ ਕੀਤੀ ਹੈ | ਇਸ ਮੁਹਿਮ ਤਹਿਤ ਪੁਲਿਸ ਦੁਆਰਾ ਸ਼ਹਿਰ ਦੇ ਸਾਰੇ ਥਾਣਿਆਂ 'ਚ ਲੋਕਾਂ ਦੇ ਲਈ ਵਿਸ਼ੇਸ਼ ਤੌਰ 'ਤੇ ਕੈਂਪ ...

ਪੂਰੀ ਖ਼ਬਰ »

ਐੱਚ.ਡੀ.ਐੱਫ਼.ਸੀ. ਬੈਂਕ ਵਲੋਂ ਪੰਜਾਬ ਵਿਚ ਮੈਗਾ ਲੋਨ ਮੇਲਾ

ਚੰਡੀਗੜ੍ਹ, 7 ਦਸੰਬਰ (ਅ.ਬ)-ਐੱਚ.ਡੀ.ਐੱਫ਼.ਸੀ. ਬੈਂਕ ਲਿਮਟਿਡ ਨੇ ਅੱਜ ਮੋਹਾਲੀ 'ਚ ਆਪਣੇ ਨਵੇਂ ਦਫ਼ਤਰ ਵਿਖੇ ਇਕ ਮੈਗਾ ਲੋਨ ਮੇਲਾ ਸਫ਼ਲਤਾਪੂਰਵਕ ਚਲਾਇਆ | ਇਸ ਲੋਨ ਮੇਲੇ ਵਿਚ ਤਿੰਨ ਰਾਜ ਮੰਤਰੀ ਮਨਪ੍ਰੀਤ ਸਿੰਘ ਬਾਦਲ ਵਿੱਤ ਅਤੇ ਯੋਜਨਾ, ਵਿਜੇ ਇੰਦਰ ਸਿੰਗਲਾ ਸਿੱਖਿਆ ...

ਪੂਰੀ ਖ਼ਬਰ »

ਉਦਯੋਗਪਤੀਆਂ ਨੇ ਆਟੋ ਸਨਅਤ ਤੇ ਜੀ.ਐਸ.ਟੀ. ਦੀਆਂ ਦਰਾਂ ਘੱਟ ਕਰਨ ਦੀ ਕੀਤੀ ਅਪੀਲ

ਢੰਡਾਰੀ ਕਲਾਂ, 7 ਦਸੰਬਰ (ਪਰਮਜੀਤ ਸਿੰਘ ਮਠਾੜੂ)-ਪਹਿਲਾਂ ਨੋਟਬੰਦੀ ਉਸ ਤੋਂ ਬਾਅਦ ਜੀ.ਐੱਸ.ਟੀ ਨੇ ਦੇਸ਼ ਦੀ ਸਨਅਤ ਨੂੰ ਪੂਰੀ ਤਰ੍ਹਾਂ ਨਾਲ ਹਿਲਾ ਕੇ ਰੱਖ ਦਿੱਤਾ ਹੈ | ਆਟੋ ਪਾਰਟਸ ਦੇ ਉੱਪਰ ਲੱਗੀ 28 ਫ਼ੀਸਦੀ ਸਲੈਬ ਨੇ ਤਾਂ ਇਸ ਸਨਅਤ ਦੇ ਕਾਰਖਾਨੇ ਬੰਦ ਹੋਣ ਦੇ ਕਿਨਾਰੇ ...

ਪੂਰੀ ਖ਼ਬਰ »

ਜਗਦੇਵ ਸਿੰਘ ਸੋਨੀ ਧਾਲੀਵਾਲ ਹਲਕਾ ਗਿੱਲ ਕਾਂਗਰਸ ਦੇ ਪ੍ਰਧਾਨ ਬਣੇ

ਹੰਬੜਾਂ, 7 ਦਸੰਬਰ (ਜਗਦੀਸ਼ ਸਿੰਘ ਗਿੱਲ)-ਕਾਂਗਰਸ ਵਲੋਂ ਕਰਵਾਈਆਂ ਗਈਆਂ ਯੂਥ ਕਾਂਗਰਸ ਦੀਆਂ ਚੋਣਾਂ ਵਿਚ ਹਲਕਾ ਗਿੱਲ ਦੇ ਯੂਥ ਆਗੂ ਜਗਦੇਵ ਸਿੰਘ ਸੋਨੀ ਧਾਲੀਵਾਲ ਬਿਨਾਂ ਮੁਕਾਬਲਾ ਚੋਣ ਜਿੱਤ ਕੇ ਹਲਕਾ ਗਿੱਲ ਯੂਥ ਕਾਂਗਰਸ ਦੇ ਪ੍ਰਧਾਨ ਬਣੇ ਜਿਨ੍ਹਾਂ ਦੇ ਪ੍ਰਧਾਨ ...

ਪੂਰੀ ਖ਼ਬਰ »

ਜਵੱਦੀ ਸਥਿਤ 30 ਬਿਸਤਰਿਆਂ ਵਾਲਾ ਸਰਕਾਰੀ ਹਸਪਤਾਲ ਜਲਦ ਹੋਵੇਗਾ ਸ਼ੁਰੂ

ਲੁਧਿਆਣਾ, 7 ਦਸੰਬਰ (ਕਵਿਤਾ ਖੁੱਲਰ)-ਸ਼ਹਿਰ ਲੁਧਿਆਣਾ, ਖਾਸ ਕਰ ਕੇ ਹਲਕਾ ਲੁਧਿਆਣਾ (ਪੱਛਮੀ) ਨਿਵਾਸੀਆਂ ਲਈ ਖੁਸ਼ਖ਼ਬਰੀ ਹੈ ਕਿ ਜਵੱਦੀ ਵਿਖੇ ਤਿਆਰ 30 ਬਿਸਤਰਿਆਂ ਵਾਲਾ ਹਸਪਤਾਲ ਅਗਲੇ ਕੁਝ ਹਫ਼ਤਿਆਂ ਵਿਚ ਚਾਲੂ ਹੋਣ ਜਾ ਰਿਹਾ ਹੈ | ਕੈਬਨਿਟ ਮੰਤਰੀ ਭਾਰਤ ਭੂਸ਼ਣ ...

ਪੂਰੀ ਖ਼ਬਰ »

ਧਾਰਮਿਕ ਪ੍ਰੀਖਿਆ ਪਾਸ ਕਰਨ ਵਾਲੇ 5 ਵਿਦਿਆਰਥੀ ਵਜ਼ੀਫੇ ਨਾਲ ਸਨਮਾਨਿਤ

ਲੁਧਿਆਣਾ, 7 ਦਸੰਬਰ (ਕਵਿਤਾ ਖੁੱਲਰ)-ਐਸ.ਜੀ.ਪੀ.ਸੀ. ਧਰਮ ਪ੍ਰਚਾਰ ਕਮੇਟੀ ਅੰਮਿ੍ਤਸਰ ਵਲੋਂ ਹਰ ਸਾਲ ਰਾਸ਼ਟਰੀ ਪੱਧਰ ਤੇ ਸਕੂਲਾਂ ਵਿਚ ਵਿਦਿਆਰਥੀਆਂ ਨੂੰ ਸਿੱਖ ਧਰਮ ਦੇ ਇਤਿਹਾਸ ਨਾਲ ਜਾਣੂ ਕਰਵਾਉਣ ਦੇ ਮਕਸਦ ਨਾਲ ਧਾਰਮਿਕ ਪ੍ਰੀਖਿਆ ਲਈ ਜਾਂਦੀ ਹੈ | ਇਸੇ ਮੁਹਿੰਮ ਦੇ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਵ ਸਤਿਸੰਗ ਸਭਾ ਵਲੋਂ ਸਮਾਗਮ

ਲੁਧਿਆਣਾ, 7 ਦਸੰਬਰ (ਕਵਿਤਾ ਖੁੱਲਰ)-ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਵਿਸ਼ਵ ਸਤਿਸੰਗ ਸਭਾ ਲੁਧਿਆਣਾ (ਇਕਾਈ) ਵਲੋਂ ਸਤਿਗੁਰੂ ਦਲੀਪ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੰਨਾ ਸਿੰਘ ਨਗਰ ਵਿਖੇ ਨਿਵੇਕਲੇ ਤਰੀਕੇ ਨਾਲ ਮਾਨਇਆ ਗਿਆ | ਸੰਸਥਾ ...

ਪੂਰੀ ਖ਼ਬਰ »

ਮੈਕਮਾ ਪ੍ਰਦਰਸ਼ਨੀ ਦੇ ਦੂਸਰੇ ਦਿਨ ਵੱਡੀ ਗਿਣਤੀ 'ਚ ਪੁੱਜੇ ਲੋਕਾਂ ਨੇ ਕੌਮੀ ਤੇ ਕੌਮਾਂਤਰੀ ਕੰਪਨੀਆਂ ਦੇ ਉਤਪਾਦ ਦੇਖੇ

ਲੁਧਿਆਣਾ, 7 ਦਸੰਬਰ (ਪੁਨੀਤ ਬਾਵਾ)-ਫ਼ੌਰਚੂਨ ਐਗਜ਼ੀਬੀਟਰ ਪ੍ਰਾਈਵੇਟ ਕੰਪਨੀ ਵਲੋਂ ਚੈਂਬਰ ਆਫ਼ ਇੰਡਸਟਰੀਅਲ ਐਾਡ ਕਮਰਸ਼ੀਅਲ ਅੰਡਰਟੇਕਿੰਗਸ (ਸੀਸੂ) ਦੇ ਸਹਿਯੋਗ ਨਾਲ ਲਗਾਈ ਗਈ ਪ੍ਰਦਰਸ਼ਨੀ ਦੇ ਦੂਸਰੇ ਦਿਨ ਵੱਡੀ ਗਿਣਤੀ ਵਿਚ ਪੁੱਜੇ ਲੋਕਾਂ ਨੇ ਕੌਮੀ ਤੇ ...

ਪੂਰੀ ਖ਼ਬਰ »

ਲੁਧਿਆਣਾ 'ਚ ਮਿਲਣਗੀਆਂ ਸਸਤੇ ਰੇਟਾਂ 'ਤੇ ਕੰਨਾਂ ਦੀਆਂ ਮਸ਼ੀਨਾਂ

ਲੁਧਿਆਣਾ, 7 ਦਸੰਬਰ (ਸਲੇਮਪੁਰੀ)-ਜੋ ਮਰੀਜ਼ ਘੱਟ ਸੁਣਨ ਦੀ ਵਜ੍ਹਾ ਨਾਲ ਪੇ੍ਰਸ਼ਾਨ ਹਨ ਅਤੇ ਕੰਨ ਦੀ ਬਿਹਤਰ ਕੁਆਲਿਟੀ ਦੀ ਮਸ਼ੀਨ ਬਹੁਤ ਮਹਿੰਗੀ ਹੋਣ ਕਰ ਕੇ ਖਰੀਦ ਨਹੀਂ ਸਕਦੇ, ਉਨ੍ਹਾਂ ਲਈ ਇਹ ਚੰਗੀ ਖ਼ਬਰ ਹੈ ਕਿ ਮੈਕਸ ਕੰਪਨੀ ਦੁਆਰਾ ਜਰਮਨ ਤਕਨੀਕ ਆਧਾਰਿਤ ਕੰਨਾਂ ...

ਪੂਰੀ ਖ਼ਬਰ »

ਯੂਨੀਵਰਸਲ ਇੰਸਟੀਚਿਊਟ ਵਲੋਂ ਨੈਨੀ ਕੋਰਸ ਲਈ ਦਸੰਬਰ 'ਚ ਵਿਸ਼ੇਸ਼ ਛੋਟ

ਲੁਧਿਆਣਾ, 7 ਦਸੰਬਰ (ਭੁਪਿੰਦਰ ਸਿੰਘ ਬਸਰਾ)-ਨੈਨੀ ਕੋਰਸ ਕਰਵਾਉਣ ਵਾਲੀ ਸੰਸਥਾ ਜੋ ਪਿਛਲੇ ਕਈ ਸਾਲਾਂ ਤੋਂ ਸਫ਼ਲਤਾਪੂਰਵਕ ਕਈ ਵਿਦਿਆਰਥੀਆਂ ਨੂੰ ਨੈਨੀ ਵੀਜ਼ੇ ਦਿਵਾ ਚੁੱਕੀ ਹੈ, ਵਲੋਂ 9 ਅਤੇ 10 ਦਸੰਬਰ ਨੂੰ ਰਸੀਆ ਕੰਪਲੈਕਸ, ਲੁਧਿਆਣਾ ਵਿਖੇ ਕਰਵਾਇਆ ਜਾ ਰਿਹਾ ਹੈ, ...

ਪੂਰੀ ਖ਼ਬਰ »

ਤਣਾਅ ਤੇ ਮਾਈਗ੍ਰੇਨ ਦਰਦ ਲਈ ਸਫ਼ਲ ਸਾਬਿਤ ਹੋਇਆ ਨਿਊਰੋ ਉਪਚਾਰ

ਚੰਡੀਗੜ੍ਹ, 7 ਦਸੰਬਰ (ਅ.ਬ.)- ਮਹਿਲਾਵਾਂ 'ਚ ਪੁਰਸ਼ਾਂ ਦੇ ਮੁਕਾਬਲੇ ਵੱਧ ਤਣਾਅ ਤੇ ਚਿੜਚਿੜੇਪਨ ਦੀ ਸ਼ਿਕਾਇਤ ਰਹਿੰਦੀ ਹੈ ਪਰ ਅੱਜ ਦੇ ਸਮੇਂ 'ਚ ਨੌਜਵਾਨ ਪੀੜੀ 'ਚ ਵੀ ਇਹ ਸਮੱਸਿਆ ਕਾਫ਼ੀ ਨਜ਼ਰ ਆ ਰਹੀ ਹੈ | ਇਨ੍ਹਾਂ ਬਿਮਾਰੀਆਂ ਕਾਰਨ ਕਈ ਔਖੇ ਹਾਲਾਤ 'ਚ ਖ਼ੁਦਕੁਸ਼ੀ ਕਰਨ ...

ਪੂਰੀ ਖ਼ਬਰ »

Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX