ਤਾਜਾ ਖ਼ਬਰਾਂ


ਨਿਰਭਿਆ ਮਾਮਲਾ: ਦੋਸ਼ੀ ਪਵਨ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਅੱਜ ਹੋਵੇਗੀ ਸੁਣਵਾਈ
. . .  21 minutes ago
ਨਵੀਂ ਦਿੱਲੀ, 20 ਜਨਵਰੀ- ਨਿਰਭਿਆ ਮਾਮਲੇ 'ਚ ਦੋਸ਼ੀ ਪਵਨ ਕੁਮਾਰ ਗੁਪਤਾ ਦੀ ਪਟੀਸ਼ਨ 'ਤੇ ਅੱਜ ਸੁਪਰੀਮ ਕੋਰਟ 'ਚ ਸੁਣਵਾਈ ...
ਅੱਜ ਦਾ ਵਿਚਾਰ
. . .  37 minutes ago
ਸੰਘਣੀ ਧੁੰਦ ਕਾਰਨ ਬਰਮਿੰਘਮ-ਅੰਮ੍ਰਿਤਸਰ ਉਡਾਣ ਨੂੰ ਮੋੜਿਆ ਦਿੱਲੀ ਵੱਲ
. . .  1 day ago
ਰਾਜਾਸਾਂਸੀ, 19 ਜਨਵਰੀ (ਹੇਰ/ਹਰਦੀਪ ਸਿੰਘ ਖੀਵਾ) - ਮੌਸਮ ਖ਼ਰਾਬ ਹੋਣ ਅਤੇ ਸੰਘਣੀ ਧੁੰਦ ਪੈਣ ਕਾਰਨ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਦਿੱਲੀ ਤੋਂ ਪੁੱਜਣ ਵਾਲੀ ਇੱਕ ਉਡਾਣ ਰੱਦ ਹੋ ਗਈ ਜਦੋਂ ਕਿ ਬਰਮਿੰਘਮ ਤੋਂ ਅੰਮ੍ਰਿਤਸਰ...
ਫੈਸਲਾਕੁੰਨ ਵਨਡੇ 'ਚ ਭਾਰਤ ਦੀ ਆਸਟ੍ਰੇਲੀਆ ਉੱਪਰ 7 ਵਿਕਟਾਂ ਨਾਲ ਸ਼ਾਨਦਾਰ ਜਿੱਤ
. . .  1 day ago
ਭਾਰਤ ਆਸਟ੍ਰੇਲੀਆ ਫੈਸਲਾਕੁੰਨ ਵਨਡੇ : ਕਪਤਾਨ ਵਿਰਾਟ ਕੋਹਲੀ ਸੈਂਕੜੇ ਤੋਂ ਖੁੰਝੇ, 89 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਭਾਰਤ 34 ਓਵਰਾਂ ਮਗਰੋਂ 188 ਦੌੜਾਂ 'ਤੇ, ਜਿੱਤਣ ਲਈ ਚਾਹੀਦੀਆਂ ਹਨ 99 ਦੌੜਾਂ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਭਾਰਤ 31 ਓਵਰਾਂ ਮਗਰੋਂ 161/1 'ਤੇ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਭਾਰਤ ਨੂੰ 120 ਗੇਂਦਾਂ ਵਿਚ ਜਿੱਤਣ ਲਈ ਚਾਹੀਦੀਆਂ ਹਨ 131 ਦੌੜਾਂ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਰੋਹਿਤ ਸ਼ਰਮਾ ਨੇ 110 ਗੇਂਦਾਂ 'ਤੇ ਠੋਕਿਆ ਸੈਂਕੜਾ, ਸਕੋਰ 154/1
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਭਾਰਤ ਦੀਆਂ ਇਕ ਵਿਕਟ ਦੇ ਨੁਕਸਾਨ 'ਤੇ 150 ਦੌੜਾਂ ਪੂਰੀਆਂ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਵਿਰਾਟ ਕੋਹਲੀ ਨੇ ਕਪਤਾਨ ਵਜੋਂ 5 ਹਜ਼ਾਰ ਦੌੜਾਂ ਕੀਤੀਆਂ ਪੂਰੀਆਂ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਭਾਰਤ ਨੇ 20.3 ਓਵਰਾਂ 'ਚ 100 ਦੌੜਾਂ ਕੀਤੀਆਂ ਪੂਰੀਆਂ
. . .  1 day ago
ਹਵਲਦਾਰ ਬਲਜਿੰਦਰ ਸਿੰਘ ਦਾ ਕੀਤਾ ਗਿਆ ਅੰਤਿਮ ਸਸਕਾਰ
. . .  1 day ago
ਚੌਲਾਂਗ, 19 ਜਨਵਰੀ (ਸੁਖਦੇਵ ਸਿੰਘ) - ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਜਹੂਰਾ ਦੇ ਹਵਲਦਾਰ ਬਲਜਿੰਦਰ ਸਿੰਘ ਲੇਹ ਲਦਾਖ ਵਿਖੇ ਸ਼ਹੀਦ ਹੋ ਗਏ। ਅੱਜ ਉਨ੍ਹਾਂ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕਰ ਦਿੱਤਾ ਗਿਆ...
ਭਾਰਤ ਆਸਟ੍ਰੇਲੀਆ ਮੈਚ : ਰੋਹਿਤ ਸ਼ਰਮਾ ਨੇ ਬਣਾਇਆ ਅਰਧ ਸੈਂਕੜਾ
. . .  1 day ago
ਭਾਰਤ ਆਸਟ੍ਰੇਲੀਆ ਮੈਚ : ਕੇ.ਐਲ. ਰਾਹੁਲ 19 ਦੌੜਾਂ ਬਣਾ ਕੇ ਆਊਟ, ਭਾਰਤ 69/1 'ਤੇ
. . .  1 day ago
ਭਾਰਤ ਆਸਟ੍ਰੇਲੀਆ ਫੈਸਲਾਕੁੰਨ ਵਨਡੇ : ਭਾਰਤ 5 ਓਵਰਾਂ ਮਗਰੋਂ 61/0 'ਤੇ
. . .  1 day ago
ਸਬਜ਼ੀ ਵੇਚਣ ਵਾਲੇ ਦਾ ਨਿਕਲਿਆ ਲੋਹੜੀ ਬੰਪਰ
. . .  1 day ago
ਭਾਰਤ ਆਸਟ੍ਰੇਲੀਆ ਫੈਸਲਾਕੁੰਨ ਵਨਡੇ : ਭਾਰਤ 5 ਓਵਰਾਂ ਮਗਰੋਂ 38/0 'ਤੇ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਵਨਡੇ : ਆਸਟ੍ਰੇਲੀਆ ਨੇ ਭਾਰਤ ਨੂੰ ਜਿੱਤ ਲਈ ਦਿੱਤਾ 287 ਦੌੜਾਂ ਦਾ ਟੀਚਾ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਵਨਡੇ : ਆਸਟ੍ਰੇਲੀਆ ਦਾ ਨੌਵਾਂ ਖਿਡਾਰੀ ਆਊਟ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਵਨਡੇ : ਮੁਹੰਮਦ ਸ਼ੰਮੀ ਨੇ ਇੱਕੋ ਓਵਰ 'ਚ ਆਸਟ੍ਰੇਲੀਆ ਦੇ ਦੋ ਖਿਡਾਰੀ ਕੀਤੇ ਆਊਟ
. . .  1 day ago
...ਤੇ ਹੁਣ ਮੁਕਤਸਰ ਸਾਹਿਬ 'ਚ ਫੜਿਆ ਗਿਆ ਕਿਸੇ ਹੋਰ ਉਮੀਦਵਾਰ ਦੀ ਥਾਂ ਟੈੱਟ ਦਾ ਪੇਪਰ ਦੇ ਰਿਹਾ ਵਿਅਕਤੀ
. . .  1 day ago
ਕਸ਼ਮੀਰ 'ਚ ਇੰਟਰਨੈੱਟ ਨੂੰ ਲੈ ਕੇ ਦਿੱਤੇ ਬਿਆਨ 'ਤੇ ਨੀਤੀ ਆਯੋਗ ਦੇ ਮੈਂਬਰ ਸਾਰਸਵਤ ਨੇ ਦਿੱਤੀ ਸਫ਼ਾਈ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਵਨਡੇ : ਭਾਰਤ ਨੂੰ ਮਿਲੀ 6ਵੀਂ ਸਫਲਤਾ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਵਨਡੇ : ਆਸਟ੍ਰੇਲੀਆ ਦੇ ਸਟੀਵ ਸਮਿਥ ਦੀਆਂ 100 ਦੌੜਾਂ ਪੂਰੀਆਂ
. . .  1 day ago
ਨਾਗਰਿਕਤਾ ਕਾਨੂੰਨ ਅਤੇ ਐੱਨ. ਆਰ. ਸੀ. ਭਾਰਤ ਦਾ ਅੰਦਰੂਨੀ ਮਾਮਲਾ ਪਰ ਇਸ ਦੀ ਲੋੜ ਨਹੀਂ ਸੀ- ਸ਼ੇਖ਼ ਹਸੀਨਾ
. . .  1 day ago
ਇੰਟਰ ਹੋਸਟਲ ਮੈਨੇਜਮੈਂਟ ਮੈਨੂਅਲ ਰੱਦ ਕਰਵਾਉਣ ਲਈ ਕੇਸ ਦਾਇਰ ਕਰਵਾਏਗਾ ਜੇ.ਐਨ.ਯੂ ਵਿਦਿਆਰਥੀ ਸੰਘ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਵਨਡੇ : ਆਸਟ੍ਰੇਲੀਆ ਦਾ ਪੰਜਵਾਂ ਖਿਡਾਰੀ (ਕੈਰੀ) 35 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਵਨਡੇ : 40 ਓਵਰਾਂ ਬਾਅਦ ਆਸਟ੍ਰੇਲੀਆ 223/4
. . .  1 day ago
37 ਓਵਰਾਂ 'ਚ ਆਸਟ੍ਰੇਲੀਆ ਦੀਆਂ 200 ਦੌੜਾਂ ਪੂਰੀਆਂ
. . .  1 day ago
ਦਿੱਲੀ 'ਚ ਭਾਜਪਾ ਦਫ਼ਤਰ ਦੇ ਬਾਹਰ ਪਾਰਟੀ ਵਰਕਰਾਂ ਵਲੋਂ ਪ੍ਰਦਰਸ਼ਨ
. . .  1 day ago
ਨਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਕਾਬੂ
. . .  1 day ago
ਗੁਰਦੁਆਰਾ ਪੰਜਾ ਸਾਹਿਬ ਵਿਖੇ ਵਿਸਾਖੀ ਮਨਾਉਣ ਲਈ 3000 ਸ਼ਰਧਾਲੂ ਜਾਣਗੇ ਪਾਕਿ : ਸਿਰਸਾ
. . .  1 day ago
ਦਿੱਲੀ ਵਿਧਾਨ ਸਭਾ ਚੋਣਾਂ : ਆਮ ਆਦਮੀ ਪਾਰਟੀ ਨੇ ਜਾਰੀ ਕੀਤਾ ਮੈਨੀਫੈਸਟੋ
. . .  1 day ago
ਭਾਰਤ-ਆਸਟ੍ਰੇਲੀਆ ਫਾਈਨਲ ਇਕ ਦਿਨਾਂ ਮੈਚ : ਆਸਟ੍ਰੇਲੀਅਨ ਖਿਡਾਰੀ ਫਿੰਚ 19 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ-ਆਸਟ੍ਰੇਲੀਆ ਫਾਈਨਲ ਇਕ ਦਿਨਾਂ ਮੈਚ : ਆਸਟ੍ਰੇਲੀਅਨ ਖਿਡਾਰੀ ਡੇਵਿਡ ਵਾਰਨਰ 38 ਦੌੜਾਂ ਬਣਾ ਕੇ ਆਊਟ
. . .  1 day ago
ਹੌਲਦਾਰ ਬਲਜਿੰਦਰ ਸਿੰਘ ਲੇਹ ਲਦਾਖ਼ 'ਚ ਡਿਊਟੀ ਦੌਰਾਨ ਹੋਇਆ ਸ਼ਹੀਦ
. . .  1 day ago
ਨਸ਼ੇ ਦੀ ਓਵਰ ਡੋਜ਼ ਕਾਰਨ ਨੌਜਵਾਨ ਦੀ ਹੋਈ ਮੌਤ
. . .  1 day ago
ਲੋਕਾਂ ਨੂੰ ਬਿਹਤਰ ਜ਼ਿੰਦਗੀ ਪ੍ਰਦਾਨ ਕਰਨਾ ਹੈ ਨਾਗਰਿਕਤਾ ਸੋਧ ਕਾਨੂੰਨ ਦਾ ਮਕਸਦ: ਵਿਤ ਮੰਤਰੀ
. . .  1 day ago
ਭਾਰਤ ਆਸਟ੍ਰੇਲੀਆ ਫਾਈਨਲ ਇਕ ਦਿਨਾਂ ਮੈਚ : ਆਸਟ੍ਰੇਲੀਆ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  1 day ago
ਦਿੱਲੀ : ਐਨ.ਆਰ.ਸੀ ਅਤੇ ਸੀ.ਏ.ਏ ਦੇ ਖ਼ਿਲਾਫ਼ ਜਾਰੀ ਪ੍ਰਦਰਸ਼ਨ 'ਚ ਸ਼ਾਮਲ ਹੋਏ ਅਦਾਕਾਰ ਸੁਸ਼ਾਂਤ ਸਿੰਘ
. . .  1 day ago
ਮਹਾਰਾਸ਼ਟਰ ਅਤੇ ਕਰਨਾਟਕ ਦੇ ਦਰਮਿਆਨ ਸਰਹੱਦੀ ਵਿਵਾਦ ਨੂੰ ਸੁਲਝਾਏ ਗ੍ਰਹਿ ਮੰਤਰਾਲੇ : ਸੰਜੇ ਰਾਉਤ
. . .  1 day ago
20 ਕਰੋੜ ਦੀ ਹੈਰੋਇਨ ਸਮੇਤ ਦੋ ਨਸ਼ਾ ਤਸਕਰ ਕਾਬੂ
. . .  1 day ago
ਫ਼ਰੀਦਕੋਟ ਵਿਖੇ ਅਧਿਆਪਕ ਯੋਗਤਾ ਟੈੱਸਟ ਦੌਰਾਨ ਕਿਸੇ ਹੋਰ ਦੀ ਜਗ੍ਹਾ ਪ੍ਰੀਖਿਆ ਦੇ ਰਿਹਾ ਇਕ ਵਿਅਕਤੀ ਕਾਬੂ
. . .  1 day ago
ਸੰਘਣੀ ਧੁੰਦ ਨੇ ਰੋਕੀ ਵਾਹਨਾਂ ਦੀ ਰਫ਼ਤਾਰ
. . .  1 day ago
ਪਾਕਿ 'ਚ ਅਗਵਾ ਦੱਸੀ ਜਾ ਰਹੀ ਹਿੰਦੂ ਕੁੜੀ ਨੇ ਸਵੈ ਇੱਛਾ ਨਾਲ ਕੀਤਾ ਧਰਮ ਪਰਿਵਰਤਨ, ਵੀਡੀਓ 'ਚ ਕੀਤਾ ਖ਼ੁਲਾਸਾ
. . .  1 day ago
ਮਹਾਰਾਸ਼ਟਰ : ਸ਼ਬਾਨਾ ਆਜ਼ਮੀ ਦੇ ਡਰਾਈਵਰ ਦੇ ਖ਼ਿਲਾਫ਼ ਦਰਜ ਹੋਇਆ ਮਾਮਲਾ
. . .  1 day ago
ਸੰਘਣੀ ਧੁੰਦ ਕਾਰਨ ਟੋਲ ਪਲਾਜ਼ਾ ਤੇ ਲੱਗਿਆ ਵਾਹਨਾਂ ਦਾ ਜਾਮ, ਪ੍ਰੀਖਿਆਰਥੀ ਪਰੇਸ਼ਾਨ
. . .  1 day ago
ਸੰਘਣੀ ਧੁੰਦ ਕਾਰਣ ਫਿਰੋਜ਼ਪੁਰ-ਫਾਜਿਲਕਾ ਸੜਕ 'ਤੇ ਅਨੇਕਾ ਗੱਡੀਆਂ ਆਪਸ 'ਚ ਟਕਰਾਈਆਂ
. . .  1 day ago
ਅਧਿਆਪਕ ਯੋਗਤਾ ਟੈੱਸਟ ਦੌਰਾਨ ਕਿਸੇ ਦੀ ਜਗ੍ਹਾ ਟੈੱਸਟ ਦੇਣ ਵਾਲੇ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ- ਕ੍ਰਿਸ਼ਨ ਕੁਮਾਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 23 ਮੱਘਰ ਸੰਮਤ 551

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਸੈਕਟਰ 63 'ਚ ਚਾਰ ਲੁਟੇਰਿਆਂ ਨੇ ਘਰ 'ਚ ਦਾਖ਼ਲ ਹੋ ਕੇ 3.50 ਲੱਖ ਲੁੱਟੇ

ਚੰਡੀਗੜ੍ਹ, 7 ਦਸੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ 63 ਵਿਚ ਰਹਿਣ ਵਾਲੇ ਇਕ ਲੜਕੇ ਦੇ ਘਰ ਅੰਦਰ ਦਾਖ਼ਲ ਹੋ ਕੇ ਚਾਰ ਅਣਪਛਾਤੇ ਵਿਅਕਤੀ 3.50 ਲੱਖ ਰੁਪਏ ਲੁੱਟ ਕੇ ਫ਼ਰਾਰ ਹੋ ਗਏ | ਮੁਲਜ਼ਮਾਂ ਨੇ 6/7 ਦਸੰਬਰ ਦੀ ਰਾਤ 12.55 'ਤੇ ਵਾਰਦਾਤ ਨੂੰ ਅੰਜਾਮ ਦਿੱਤਾ | ਜਾਣਕਾਰੀ ਅਨੁਸਾਰ ਸਬੰਧਤ ਮਾਮਲੇ ਦੀ ਸ਼ਿਕਾਇਤ ਮੂਲ ਰੂਪ ਵਿਚ ਕੈਥਲ ਦੇ ਰਹਿਣ ਵਾਲੇ ਅਨਿਲ ਸੋਲਡ ਨੇ ਪੁਲਿਸ ਨੂੰ ਦਿੱਤੀ ਹੈ | ਸ਼ਿਕਾਇਤਕਰਤਾ ਨੇ ਦੱਸਿਆ ਕਿ ਉਹ ਸੈਕਟਰ 63 ਵਿਚ ਪੈਂਦੀ ਹਾਊਸਿੰਗ ਸੋਸਾਇਟੀ ਦੇ ਮਕਾਨ ਨੰਬਰ 2006 ਵਿਚ ਕਿਰਾਏ 'ਤੇ ਰਹਿੰਦਾ ਹੈ | ਬੀਤੀ ਰਾਤ ਕਿਸੇ ਵਿਅਕਤੀ ਨੇ ਅਨਿਲ ਦੇ ਘਰ ਦਾ ਦਰਵਾਜ਼ਾ ਖੜਕਾਇਆ ਅਤੇ ਜਦ ਉਸ ਨੇ ਦਰਵਾਜ਼ਾ ਖੋਲਿ੍ਹਆ ਤਾਂ ਵਿਅਕਤੀ ਨੇ ਉਸ ਦੇ ਸਿਰ 'ਤੇ ਪਿਸਤੌਲ ਤਾਣ ਦਿੱਤਾ | ਇਸ ਦੇ ਬਾਅਦ ਕੁਲ ਚਾਰ ਲੋਕ ਉਸ ਦੇ ਘਰ ਅੰਦਰ ਦਾਖ਼ਲ ਹੋਏ ਅਤੇ ਅਨਿਲ ਅਤੇ ਉਸ ਨਾਲ ਮੌਜੂਦ ਉਸ ਦੀ ਮੰਗੇਤਰ ਨੂੰ ਲੁਟੇਰਿਆਂ ਨੇ ਬੰਦੀ ਬਣਾ ਲਿਆ | ਲੁਟੇਰਿਆਂ ਨੇ ਅਲਮਾਰੀ ਵਿਚ ਪਏ 3.50 ਲੱਖ ਰੁਪਏ ਅਤੇ ਅਨਿਲ ਤੇ ਉਸ ਦੀ ਮੰਗੇਤਰ ਦੇ ਮੋਬਾਈਲ ਫ਼ੋਨ ਲੁੱਟੇ ਅਤੇ ਫਿਰ ਦੋਵਾਂ ਨੂੰ ਬਾਥਰੂਮ ਵਿਚ ਬੰਦ ਕਰਕੇ ਮੌਕੇ ਤੋਂ ਫ਼ਰਾਰ ਹੋ ਗਏ | ਸੋਸਾਇਟੀ ਦੇ ਸੁਰੱਖਿਆ ਕਰਮੀ ਨੇ ਅਨਿਲ ਅਤੇ ਉਸ ਦੀ ਮੰਗੇਤਰ ਦੀਆਂ ਆਵਾਜ਼ਾਂ ਸੁਣੀਆਂ ਤਾਂ ਮੌਕੇ 'ਤੇ ਪਹੁੰਚ ਕੇ ਦੋਵਾਂ ਨੂੰ ਬਾਥਰੂਮ 'ਚੋ ਬਾਹਰ ਕੱਢਿਆ | ਮਾਮਲੇ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ ਜਿਸ ਦੇ ਬਾਅਦ ਪੁਲਿਸ ਸਟੇਸ਼ਨ ਸੈਕਟਰ 49 ਦੀ ਟੀਮ ਮੌਕੇ 'ਤੇ ਪਹੁੰਚੀ | ਪੁਲਿਸ ਨੇੜੇ ਦੇ ਘਰਾਂ ਵਿਚ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਖੰਘਾਲ ਰਹੀ ਹੈ ਤਾਂ ਜੋ ਲੁਟੇਰਿਆਂ ਦੀ ਪਛਾਣ ਹੋ ਸਕੇ | ਫ਼ਿਲਹਾਲ ਪੁਲਿਸ ਨੇ ਸਬੰਧਤ ਮਾਮਲਾ ਪੁਲਿਸ ਸਟੇਸ਼ਨ ਸੈਕਟਰ 49 ਵਿਚ ਆਈ.ਪੀ.ਸੀ. ਦੀ ਧਾਰਾ 392, 34 ਅਤੇ ਆਰਮਜ਼ ਐਕਟ ਦੀਆਂ ਧਰਾਵਾਂ ਤਹਿਤ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ |

ਜ਼ਿੰਦਗੀ ਦੀ ਸਭ ਤੋਂ ਵੱਡੀ ਖ਼ੂਬਸੂਰਤੀ ਹੈ ਆਪਣਾ ਘਰ ਵਸਾਉਣਾ - ਭਾਗਿਆਸ੍ਰੀ

ਚੰਡੀਗੜ੍ਹ, 7 ਦਸੰਬਰ (ਅਜਾਇਬ ਸਿੰਘ ਔਜਲਾ)- ਬਾਲੀਵੁੱਡ ਵਿਚ ਉੱਘੇ ਅਭਿਨੇਤਾ ਸਲਮਾਨ ਖ਼ਾਨ ਨਾਲ ਆਪਣੀ ਪਹਿਲੀ ਹੀ ਫ਼ਿਲਮ 'ਮੈਨੇ ਪਿਆਰ ਕੀਆ' ਰਾਹੀਂ ਆਪਣੀ ਚੰਗੀ ਅਦਾਕਾਰੀ ਜ਼ਰੀਏ ਖ਼ੂਬ ਚਰਚਾ ਵਿਚ ਆਈ ਖ਼ੂਬਸੂਰਤ ਅਭਿਨੇਤਰੀ ਭਾਗਿਆਸ੍ਰੀ ਨੇ ਅੱਜ ਚੰਡੀਗੜ੍ਹ ...

ਪੂਰੀ ਖ਼ਬਰ »

ਸਮਾਜਿਕ ਸੁਰੱਖਿਆ ਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ ਲੋਕਾਂ ਨੂੰ ਬੱਚਾ ਗੋਦ ਲੈਣ ਸਬੰਧੀ ਜਾਗਰੂਕ ਕਰਨ ਲਈ ਵਰਕਸ਼ਾਪਾਂ 10 ਤੋਂ

ਚੰਡੀਗੜ੍ਹ, 7 ਦਸੰਬਰ (ਅਜੀਤ ਬਿਊਰੋ)- ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ ਬੱਚਾ ਗੋਦ ਲੈਣ (ਅਡਾਪਸ਼ਨ) ਸਬੰਧੀ ਜਾਗਰੂਕਤਾ ਫੈਲਾਉਣ ਲਈ ਟਰੇਨਿੰਗ-ਕਮ-ਵਰਕਸ਼ਾਪਾਂ ਲਗਾਈਆਂ ਜਾਣਗੀਆਂ ਜਿਸ ਵਿਚ ਆਮ ਲੋਕਾਂ ਨੂੰ ਬੱਚਾ ਗੋਦ ਲੈਣ ਸਬੰਧੀ ਜਾਗਰੂਕ ...

ਪੂਰੀ ਖ਼ਬਰ »

ਤਣਾਅ ਤੇ ਮਾਈਗ੍ਰੇਨ ਦਰਦ ਲਈ ਸਫ਼ਲ ਸਾਬਿਤ ਹੋਇਆ ਨਿਊਰੋ ਉਪਚਾਰ

ਚੰਡੀਗੜ੍ਹ, 7 ਦਸੰਬਰ (ਅ.ਬ.)- ਮਹਿਲਾਵਾਂ 'ਚ ਪੁਰਸ਼ਾਂ ਦੇ ਮੁਕਾਬਲੇ ਵੱਧ ਤਣਾਅ ਤੇ ਚਿੜਚਿੜੇਪਨ ਦੀ ਸ਼ਿਕਾਇਤ ਰਹਿੰਦੀ ਹੈ ਪਰ ਅੱਜ ਦੇ ਸਮੇਂ 'ਚ ਨੌਜਵਾਨ ਪੀੜੀ 'ਚ ਵੀ ਇਹ ਸਮੱਸਿਆ ਕਾਫ਼ੀ ਨਜ਼ਰ ਆ ਰਹੀ ਹੈ | ਇਨ੍ਹਾਂ ਬਿਮਾਰੀਆਂ ਕਾਰਨ ਕਈ ਔਖੇ ਹਾਲਾਤ 'ਚ ਖ਼ੁਦਕੁਸ਼ੀ ਕਰਨ ...

ਪੂਰੀ ਖ਼ਬਰ »

ਵਿਧਾਇਕਾ ਮਾਣੂੰਕੇ 'ਤੇ ਹਮਲਾ ਕਰਨ ਵਾਲੇ ਦੋਸ਼ੀਆਂ ਨੂੰ ਗਿ੍ਫ਼ਤਾਰ ਕਿਉਂ ਨਹੀਂ ਕਰ ਰਹੀ ਸਰਕਾਰ -ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 7 ਦਸੰਬਰ (ਅਜੀਤ ਬਿਊਰੋ)- ਆਮ ਆਦਮੀ ਪਾਰਟੀ (ਆਪ) ਪੰਜਾਬ ਦੀ ਜਗਰਾਓ ਤੋਂ ਵਿਧਾਇਕ ਅਤੇ ਵਿਰੋਧੀ ਧਿਰ ਦੀ ਉੱਪ ਨੇਤਾ ਬੀਬੀ ਸਰਬਜੀਤ ਕੌਰ ਮਾਣੂੰਕੇ 'ਤੇ ਸ਼ੁੱਕਰਵਾਰ ਦੇਰ ਸ਼ਾਮ ਹੋਏ ਹਮਲੇ ਦੀ ਸਖ਼ਤ ਨਿਖੇਧੀ ਕਰਦੇ ਹੋਏ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ...

ਪੂਰੀ ਖ਼ਬਰ »

ਪੈਥੋਲੋਜੀ 'ਤੇ 68ਵੀਂ ਸਾਲਾਨਾ ਰਾਸ਼ਟਰੀ ਕਾਨਫ਼ਰੰਸ ਸਮਾਪਤ

ਚੰਡੀਗੜ੍ਹ, 7 ਦਸੰਬਰ (ਆਰ.ਐਸ.ਲਿਬਰੇਟ)- ਅੱਜ ਪੀ.ਜੀ.ਆਈ. ਚੰਡੀਗੜ੍ਹ ਵਿਖੇ ਪੈਥੋਲੋਜੀ 'ਤੇ 4 ਦਸੰਬਰ ਤੋਂ ਚੱਲ ਰਹੀ 68ਵੀਂ ਸਾਲਾਨਾ ਰਾਸ਼ਟਰੀ ਕਾਨਫ਼ਰੰਸ ਸਮਾਪਤ ਹੋ ਗਈ ਹੈ | ਪੈਥੋਲੋਜੀ-ਇੰਡੀਅਨ ਡਿਵੀਜ਼ਨ ਦੇ ਲੱਗਭਗ 1000 ਪ੍ਰਤੀਨਿਧੀਆਂ ਨੇ ਭਾਗ ਲਿਆ | ਦੇਸ਼ ਦੇ ਵੱਖ ਵੱਖ ...

ਪੂਰੀ ਖ਼ਬਰ »

ਪੰਜਾਬੀਆਂ ਨਾਲ ਧੋਖਾ ਹੈ ਕੈਪਟਨ ਦਾ ਚੰਡੀਗੜ੍ਹ ਤੋਂ ਹੱਕ ਛੱਡਣਾ- ਭਗਵੰਤ ਮਾਨ

ਚੰਡੀਗੜ੍ਹ, 7 ਦਸੰਬਰ (ਅਜੀਤ ਬਿਊਰੋ)- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਜਨਤਕ ਤੌਰ 'ਤੇ ਰਾਜਧਾਨੀ ਚੰਡੀਗੜ੍ਹ ਤੋਂ ਹੱਕ ਛੱਡੇ ਜਾਣ ਵਾਲੇ ਬਿਆਨ 'ਤੇ ਤਿੱਖੀ ਪ੍ਰਤੀਕਿਰਿਆ ...

ਪੂਰੀ ਖ਼ਬਰ »

ਕਾਂਗਰਸ ਨੇ ਵੱਖਰੀ ਕਮੇਟੀ ਸਬੰਧੀ ਆਪਣਾ ਸਟੈਂਡ ਸਪੱਸ਼ਟ ਕੀਤਾ- ਜੋਗਾ ਸਿੰਘ

ਚੰਡੀਗੜ੍ਹ, 7 ਦਸੰਬਰ (ਐਨ.ਐਸ. ਪਰਵਾਨਾ)- ਲਗਪਗ 5 ਸਾਲ ਪਹਿਲਾਂ ਕਾਂਗਰਸੀ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਵਲੋਂ ਬਣਾਈ ਗਈ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਐਡਹਾਕ) ਦੇ ਗਠਨ ਨੂੰ ਸੁਪਰੀਮ ਕੋਰਟ ਵਿਚ ਐਸ.ਜੀ.ਪੀ.ਸੀ. ਦੇ ਕੁਰੂਕਸ਼ੇਤਰ ਤੋਂ ਅਕਾਲੀ ...

ਪੂਰੀ ਖ਼ਬਰ »

ਪੰਜਾਬ ਦੇ ਕਾਂਗਰਸ ਜ਼ਿਲ੍ਹਾ ਪ੍ਰਧਾਨਾਂ ਦੀ ਮੀਟਿੰਗ 10 ਨੂੰ - ਜਾਖੜ

ਚੰਡੀਗੜ੍ਹ, 7 ਦਸੰਬਰ (ਐਨ.ਐਸ.ਪਰਵਾਨਾ)- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ 10 ਦਸੰਬਰ ਨੂੰ ਜ਼ਿਲ੍ਹਾ ਕਾਂਗਰਸ ਪ੍ਰਧਾਨਾਂ ਤੇ ਪਾਰਟੀ ਦੇ ਵਿਧਾਇਕਾਂ ਦੀ ਇਕ ਮੀਟਿੰਗ ਸਵੇਰੇ 11 ਵਜੇ ਇੱਥੇ ਕਾਂਗਰਸ ਭਵਨ ਵਿਚ ਬੁਲਾਈ ਜਿਸ ਵਿਚ 14 ਦਸੰਬਰ ਨੂੰ ...

ਪੂਰੀ ਖ਼ਬਰ »

ਵਿਆਹ ਦਾ ਝਾਂਸਾ ਦੇ ਕੇ ਜਬਰ ਜਨਾਹ ਕਰਨ ਦੇ ਮਾਮਲੇ 'ਚ ਇਕ ਗਿ੍ਫ਼ਤਾਰ

ਚੰਡੀਗੜ੍ਹ, 7 ਦਸੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਸਥਾਨਕ ਪੁਲਿਸ ਨੇ ਇਕ ਲੜਕੀ ਦੀ ਸ਼ਿਕਾਇਤ 'ਤੇ ਮਨੀਮਾਜਰਾ ਦੇ ਰਹਿਣ ਵਾਲੇ ਲੜਕੇ ਨੂੰ ਵਿਆਹ ਦਾ ਝਾਂਸਾ ਦੇ ਕੇ ਜਬਰ ਜਨਾਹ ਕਰਨ ਦੇ ਮਾਮਲੇ ਵਿਚ ਗਿ੍ਫ਼ਤਾਰ ਕੀਤਾ ਹੈ | ਗਿ੍ਫ਼ਤਾਰ ਮੁਲਜ਼ਮ ਦੀ ਪਛਾਣ ਵਸੀਮ ਅੱਬਾਸ ...

ਪੂਰੀ ਖ਼ਬਰ »

ਹੇਰਾਫੇਰੀ ਮਾਮਲੇ 'ਚ ਕਾਰਵਾਈ ਨਾ ਹੋਣ ਕਾਰਨ ਡੀ.ਜੀ.ਪੀ. ਤਲਬ

ਚੰਡੀਗੜ੍ਹ, 7 ਦਸੰਬਰ (ਸੁਰਜੀਤ ਸਿੰਘ ਸੱਤੀ)- ਸਰਕਾਰੀ ਲੈਣ ਦੇਣ ਵਿਚ ਹੇਰਾਫੇਰੀ ਕੀਤੇ ਜਾਣ ਦੇ ਇਕ ਮਾਮਲੇ ਵਿਚ ਪੁਲਿਸ ਵਲੋਂ ਢਿੱਲਮੱਠ ਵਰਤੇ ਜਾਣ ਕਰਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਜਸਟਿਸ ਫਤਿਹਦੀਪ ਸਿੰਘ ਦੀ ਇਕਹਿਰੀ ਬੈਂਚ ਨੇ ਹਰਿਆਣਾ ਦੇ ਡੀ.ਜੀ.ਪੀ. ਨੂੰ ...

ਪੂਰੀ ਖ਼ਬਰ »

ਵੱਡੇ ਸ਼ਹਿਰ ਦੀਆਂ ਵੱਡੀਆਂ ਬਾਤਾਂ...... ਦੇਰ ਨਾਲ ਹੀ ਸੀ ਚੜ੍ਹੀਗੜ੍ਹ ਨੂੰ ਯੋਜਨਾਬੱਧ ਕਰਨ ਦੀ ਰਾਹ 'ਤੇ ਪ੍ਰਸ਼ਾਸਨ

ਚੰਡੀਗੜ੍ਹ, 7 ਦਸੰਬਰ (ਆਰ.ਐਸ.ਲਿਬਰੇਟ).....ਦੇਰ ਨਾਲ ਹੀ ਸਹੀ ਚੰਡੀਗੜ੍ਹ ਨੂੰ ਹੁਣ ਯੋਜਨਾਬੱਧ ਕਰ ਰਿਹਾ ਹੈ ਪ੍ਰਸ਼ਾਸਨ | ਇਹ ਕਾਰਵਾਈ ਵੀ ਸ਼ਾਇਦ ਅਜੇ ਨਾ ਹੁੰਦੀ ਜੇ ਸੁਪਰੀਮ ਕੋਰਟ ਤੈਅ ਦਿਨਾਂ ਵਿਚ ਕਾਰਵਾਈ ਕਰਨ ਦਾ ਹੁਕਮ ਨਾ ਦਿੰਦੀ | ਬੀਤੇ ਕੱਲ੍ਹ ਤੋਂ ਵਿੱਢੇ ਇਸ ਅਮਲ ...

ਪੂਰੀ ਖ਼ਬਰ »

-ਮਾਮਲਾ ਡੇਰਾ ਪ੍ਰਬੰਧਕ ਰਣਜੀਤ ਸਿੰਘ ਦੇ ਕਤਲ ਦਾ- ਬਚਾਅ ਪੱਖ ਨੇ ਅਦਾਲਤ ਬਦਲਣ ਲਈ ਦਾਇਰ ਕੀਤੀ ਅਰਜ਼ੀ

ਪੰਚਕੂਲਾ, 7 ਦਸੰਬਰ (ਕਪਿਲ)- ਸਾਧਵੀਂਆਂ ਨਾਲ ਸਰੀਰਕ ਸੋਸ਼ਣ ਕਰਨ ਮਾਮਲੇ ਵਿਚ ਸਜ਼ਾ ਕੱਟ ਰਹੇ ਡੇਰਾ ਸਾਧ ਿਖ਼ਲਾਫ਼ ਚੱਲ ਰਹੇ ਡੇਰਾ ਪ੍ਰਬੰਧਕ ਰਣਜੀਤ ਸਿੰਘ ਦੇ ਕਤਲ ਮਾਮਲੇ ਦੀ ਸੁਣਵਾਈ ਅੱਜ ਪੰਚਕੂਲਾ ਸਥਿਤ ਹਰਿਆਣਾ ਦੀ ਵਿਸ਼ੇਸ਼ ਸੀ. ਬੀ. ਆਈ. ਅਦਾਲਤ ਵਿਚ ਹੋਈ | ...

ਪੂਰੀ ਖ਼ਬਰ »

8 ਦਸੰਬਰ ਦੀ ਅੱਧ ਰਾਤ ਤੱਕ ਆਪਣੀ ਪਸੰਦ ਦੀ ਫੋਰਡ ਘਰ ਲਿਆਉ ਤੇ ਜਿੱਤੋ 5 ਕਰੋੜ ਦੇ ਇਨਾਮ

ਚੰਡੀਗੜ੍ਹ, 7 ਦਸੰਬਰ (ਅ.ਬ) - ਭਗਤ ਤੇ ਸਲੂਜਾ ਫੋਰਡ ਵਾਲੇ ਰਾਤ 12 ਵਜੇ ਤੱਕ ਗ੍ਰਾਹਕਾਂ ਨੂੰ ਸੇਵਾ ਉਪਲੱਬਧ ਕਰਵਾਉਣ ਲਈ ਹਾਜ਼ਰ ਰਹਿਣਗੇ | 3 ਦਿਨਾਂ ਮੁਹਿੰਮ ਦੌਰਾਨ ਫੋਰਡ ਕਾਰ ਬੁੱਕ ਕਰਨ ਵਾਲੇ ਗ੍ਰਾਹਕਾਂ ਨੂੰ ਘਰ ਦੀ ਵਰਤੋਂ ਵਾਲੀ ਚੀਜ਼ਾਂ, ਐਲ.ਈ.ਡੀ. ਟੀ.ਵੀ., ਸਮਾਰਟਫੋਨ ...

ਪੂਰੀ ਖ਼ਬਰ »

ਪਰੇਡ ਮੈਦਾਨ 'ਚ 3 ਰੋਜ਼ਾ ਰੀਅਲ ਅਸਟੇਟ ਐਕਸਪੋ ਦਾ ਆਗ਼ਾਜ਼ 13 ਤੋਂ

ਚੰਡੀਗੜ੍ਹ, 7 ਦਸੰਬਰ (ਅਜਾਇਬ ਸਿੰਘ ਔਜਲਾ)- ਚੰਡੀਗੜ੍ਹ ਦੇ ਸੈਕਟਰ 17 ਦੇ ਪਰੇਡ ਮੈਦਾਨ ਵਿਖੇ ਤਿੰਨ ਰੋਜ਼ਾ ਰੀਅਲ ਅਸਟੇਟ ਐਕਸਪੋ ਲਗਾਇਆ ਜਾ ਰਿਹਾ ਹੈ ਜੋ 13 ਤੋਂ 15 ਦਸੰਬਰ ਤਕ ਜਾਰੀ ਰਹੇਗਾ | ਜਗਜੀਤ ਸਿੰਘ ਮਾਝਾ ਵਲੋਂ ਅੱਜ ਚੰਡੀਗੜ੍ਹ ਪ੍ਰੈੱਸ ਕਲੱਬ ਵਿਖੇ ਦੱਸਿਆ ਗਿਆ ...

ਪੂਰੀ ਖ਼ਬਰ »

ਹਰਮਨ ਫਾਊਾਡੇਸ਼ਨ ਸੁਸਾਇਟੀ ਨੇ ਗੋਡਿਆਂ ਦੇ ਇਲਾਜ 'ਚ ਲਿਆਦੀ ਨਵੀਂ ਕ੍ਰਾਂਤੀ

ਚੰਡੀਗੜ੍ਹ, 7 ਦਸੰਬਰ (ਅ.ਬ)-ਸਮੁੱਚੇ ਭਾਰਤ ਵਿਚ ਗੋਡਿਆਂ ਦੀ ਤਕਲੀਫ਼ ਤੋਂ ਛੋਟੀ ਉਮਰ ਤੋਂ ਲੈ ਕੇ ਵੱਡੀ ਉਮਰ ਤੱਕ ਦੇ ਲੋਕਾਂ ਨੂੰ ਇਸ ਮੁਸ਼ਕਿਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਪਰ ਚੰਡੀਗੜ੍ਹ ਵਿਚ ਹਰਮਨ ਫਾਊਾਡੇਸ਼ਨ ਸੁਸਾਇਟੀ ਸੈਕਟਰ 38 ਵਲੋਂ ਇਸ ਸਮੱਸਿਆ ਨੂੰ ...

ਪੂਰੀ ਖ਼ਬਰ »

ਮੁੱਖ ਮੰਤਰੀ ਦੀ ਸੁਰੱਖਿਆ 'ਚ ਸੰਨ੍ਹ ਲਗਾਉਣ ਵਾਲੇ ਨੌਜਵਾਨ ਦਾ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਬਿਨਾਂ ਜਾਂਚ ਕਰਵਾਇਆ ਕਬਜ਼ਾ

ਡੇਰਾਬੱਸੀ, 7 ਦਸੰਬਰ (ਗੁਰਮੀਤ ਸਿੰਘ)- ਬੀਤੇ ਦਿਨੀਂ ਮੁਹਾਲੀ ਵਿਖੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸੁਰੱਖਿਆ 'ਚ ਸੰਨ੍ਹ ਲਗਾ ਕੇ ਮੁੱਖ ਮੰਤਰੀ ਨੂੰ ਮਿਲਣ ਵਾਲੇ ਨੌਜਵਾਨ ਦਾ ਜਿਸ ਦੁਕਾਨ ਨੂੰ ਲੈ ਕੇ ਵਿਵਾਦ ਚੱਲ ਰਿਹਾ ਸੀ, ਉਸ 'ਤੇ ਅੱਜ ਪ੍ਰਸ਼ਾਸਨਿਕ ...

ਪੂਰੀ ਖ਼ਬਰ »

ਕਾਰ ਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਦੌਰਾਨ ਮੋਟਰਸਾਈਕਲ ਸਵਾਰਾਂ ਕੋਲੋਂ ਪਿਸਤੌਲ ਤੇ ਤੇਜ਼ਧਾਰ ਹਥਿਆਰ ਹੇਠ ਡਿੱਗੇ

ਕੁਰਾਲੀ, 7 ਦਸੰਬਰ (ਹਰਪ੍ਰੀਤ ਸਿੰਘ)- ਕੁਰਾਲੀ-ਖਰੜ ਕੌਮੀ ਮਾਰਗ 'ਤੇ ਪਿੰਡ ਲਖਨੌਰ ਨੇੜੇ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਦੌਰਾਨ ਮੋਟਰਸਾਈਕਲ ਸਵਾਰਾਂ ਕੋਲੋਂ ਪਿਸਤੌਲ ਅਤੇ ਹੋਰ ਤੇਜ਼ਧਾਰ ਹਥਿਆਰ ਮਿਲਣ ਕਾਰਨ ਲੋਕਾਂ ਵਿਚ ਦਹਿਸ਼ਤ ਫੈਲ ਗਈ | ਚੰਡੀਗੜ੍ਹ ਦੇ ...

ਪੂਰੀ ਖ਼ਬਰ »

ਸਪਲਾਈ ਲਾਈਨ ਦੀ ਮੁਰੰਮਤ ਕਰ ਰਹੇ ਪਾਵਰਕਾਮ ਦੇ ਲਾਈਨਮੈਨ ਦੀ ਕਰੰਟ ਲੱਗਣ ਕਾਰਨ ਮੌਤ

ਮੁੱਲਾਾਪੁਰ ਗਰੀਬਦਾਸ, 7 ਦਸੰਬਰ (ਦਿਲਬਰ ਸਿੰਘ ਖੈਰਪੁਰ)- ਸਥਾਨਕ ਉਪ ਮੰਡਲ ਅਧੀਨ ਪੈਂਦੇ ਪਿੰਡ ਚਾਹੜਮਾਜਰਾ ਨੇੜੇ ਓਮੈਕਸ ਸਿਟੀ (ਨਿਊ ਚੰਡੀਗੜ੍ਹ) ਵਿਖੇ ਕਰੰਟ ਲੱਗਣ ਕਾਰਨ ਪਾਵਰਕਾਮ ਦੇ ਲਾਈਨਮੈਨ ਪਰਮਜੀਤ ਸਿੰਘ ਦੀ ਮੌਤ ਹੋ ਗਈ | ਲਾਈਨਮੈਨ ਦੀ ਮੌਤ ਤੋਂ ਭੜਕੇ ...

ਪੂਰੀ ਖ਼ਬਰ »

ਸੰਤ ਈਸ਼ਰ ਸਿੰਘ ਸਕੂਲ ਵਿਖੇ ਸਾਲਾਨਾ ਸਮਾਗਮ 'ਫੈਂਟਾਸੀਆ-2019' ਕਰਵਾਇਆ

ਐੱਸ. ਏ. ਐੱਸ. ਨਗਰ, 7 ਦਸੰਬਰ (ਤਰਵਿੰਦਰ ਸਿੰਘ ਬੈਨੀਪਾਲ)- ਸਥਾਨਕ ਫੇਜ਼-7 ਸਥਿਤ ਸੰਤ ਈਸ਼ਰ ਸਿੰਘ ਪਬਲਿਕ ਸਕੂਲ ਵਿਖੇ ਅੱਜ ਸਾਲਾਨਾ ਸਮਾਗਮ 'ਫੈਂਟਾਸੀਆ-2019' ਧੂਮਧਾਮ ਨਾਲ ਮਨਾਇਆ ਗਿਆ ਜਿਸ ਦੌਰਾਨ ਨਰਸਰੀ ਦੇ ਨੰਨੇ੍ਹ-ਮੁੰਨ੍ਹੇ ਬੱਚਿਆਂ ਤੋਂ ਲੈ ਕੇ 12ਵੀਂ ਜਮਾਤ ਤੱਕ ਦੇ ...

ਪੂਰੀ ਖ਼ਬਰ »

ਐਸ.ਓ.ਟੀ.ਸੀ. ਨੂੰ ਪੰਜਾਬ 'ਚ ਮਿਲ ਰਹੀ ਸ਼ਾਨਦਾਰ ਪ੍ਰਕਿਰਿਆ

ਚੰਡੀਗੜ੍ਹ, 7 ਦਸੰਬਰ (ਅ.ਬ.) - ਭਾਰਤ ਦੇ ਵਾਸੀ ਅੱਜ ਕੱਲ੍ਹ ਕਾਫ਼ੀ ਯਾਤਰਾਵਾਂ 'ਚ ਦਿਲਚਸਪੀ ਲੈ ਰਹੇ ਹਨ ਅਤੇ ਆਉਣ ਵਾਲੇ ਸਮੇਂ 'ਚ ਇਹ ਰੁਝਾਨ ਜਾਰੀ ਰਹੇਗਾ | ਭਾਰਤ ਵਾਸੀਆਂ 'ਚ ਸ਼ਾਰਟ ਬਰੇਕ ਦਾ ਰੁਝਾਨ ਕਾਫ਼ੀ ਵੱਧ ਰਿਹਾ ਹੈ | ਉੱਤਰ ਭਾਰਤ 'ਚ ਐਸ.ਓ.ਟੀ.ਸੀ. ਨੂੰ ਕਾਫ਼ੀ ਚੰਗੀ ...

ਪੂਰੀ ਖ਼ਬਰ »

ਐੱਚ.ਡੀ.ਐੱਫ਼.ਸੀ. ਬੈਂਕ ਵਲੋਂ ਪੰਜਾਬ ਵਿਚ ਮੈਗਾ ਲੋਨ ਮੇਲਾ

ਚੰਡੀਗੜ੍ਹ, 7 ਦਸੰਬਰ (ਅ.ਬ)-ਐੱਚ.ਡੀ.ਐੱਫ਼.ਸੀ. ਬੈਂਕ ਲਿਮਟਿਡ ਨੇ ਅੱਜ ਮੋਹਾਲੀ 'ਚ ਆਪਣੇ ਨਵੇਂ ਦਫ਼ਤਰ ਵਿਖੇ ਇਕ ਮੈਗਾ ਲੋਨ ਮੇਲਾ ਸਫ਼ਲਤਾਪੂਰਵਕ ਚਲਾਇਆ | ਇਸ ਲੋਨ ਮੇਲੇ ਵਿਚ ਤਿੰਨ ਰਾਜ ਮੰਤਰੀ ਮਨਪ੍ਰੀਤ ਸਿੰਘ ਬਾਦਲ ਵਿੱਤ ਅਤੇ ਯੋਜਨਾ, ਵਿਜੇ ਇੰਦਰ ਸਿੰਗਲਾ ਸਿੱਖਿਆ ...

ਪੂਰੀ ਖ਼ਬਰ »

ਜੇਲ੍ਹ ਵਿਚ ਸਜ਼ਾ ਪੂਰੀ ਕਰ ਚੁੱਕੇ ਮੁਲਜ਼ਮ ਨੂੰ ਪੁਲਿਸ ਨੇ ਕੀਤਾ ਦੂਜੀ ਵਾਰ ਗਿ੍ਫ਼ਤਾਰ

ਚੰਡੀਗੜ੍ਹ, 7 ਦਸੰਬਰ (ਰਣਜੀਤ ਸਿੰਘ)- ਪੰਜਾਬ ਹਰਿਆਣਾ ਹਾਈਕੋਰਟ ਵਲੋਂ ਜੇਲ੍ਹਾਂ ਤੋਂ ਸਜ਼ਾ ਸੁਣਾਏ ਜਾਣ ਮਗਰੋਂ ਪੈਰੋਲ 'ਤੇ ਜ਼ਮਾਨਤ ਲੈ ਕੇ ਫ਼ਰਾਰ ਹੋਏ ਕੁਝ ਅਪਰਾਧੀਆਂ ਦੀ ਸੂਚੀ ਜਾਰੀ ਕੀਤੀ ਗਈ ਸੀ ਜਿਨ੍ਹਾਂ ਨੂੰ ਛੇਤੀ ਹੀ ਕਾਬੂ ਕਰਨ ਲਈ ਚੰਡੀਗੜ੍ਹ ਪੁਲਿਸ ਨੇ ਇਕ ...

ਪੂਰੀ ਖ਼ਬਰ »

ਘਰ ਦੇ ਬਾਹਰ ਖੜ੍ਹਾ ਮੋਟਰਸਾਈਕਲ ਚੋਰੀ

ਜ਼ੀਰਕਪੁਰ, 7 ਦਸੰਬਰ (ਹੈਪੀ ਪੰਡਵਾਲਾ)- ਇਥੋਂ ਦੀ ਪ੍ਰੀਤ ਕਾਲੋਨੀ 'ਚੋਂ ਚੋਰ ਘਰ ਦੇ ਬਾਹਰ ਖੜ੍ਹ•ਾ ਇਕ ਮੋਟਰਸਾਈਕਲ ਚੋਰੀ ਕਰਕੇ ਲੈ ਗਏ | ਇਸ ਸਬੰਧੀ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਸਾਹਿਲ ਬੇਦੀ ਵਾਸੀ ਮ: ਨੰ: 473 ਪ੍ਰੀਤ ਕਾਲੋਨੀ ਨੇ ਦੱਸਿਆ ਕਿ ਉਹ ਅੱਜ ਆਪਣੇ ਪਰਿਵਾਰ ...

ਪੂਰੀ ਖ਼ਬਰ »

ਖਰੜ-ਬਨੂੰੜ ਮੁੱਖ ਮਾਰਗ 'ਤੇ ਗੰਦੇ ਨਾਲੇ ਦੀਆਂ ਟੁੱਟੀਆਂ ਸਲੈਬਾਂ ਕਾਰਨ ਲਗਾਤਾਰ ਵਾਪਰ ਰਹੇ ਨੇ ਹਾਦਸੇ

ਐੱਸ. ਏ. ਐੱਸ. ਨਗਰ, 7 ਦਸੰਬਰ (ਨਰਿੰਦਰ ਸਿੰਘ ਝਾਂਮਪੁਰ)-ਬਾਬਾ ਬੰਦਾ ਸਿੰਘ ਬਹਾਦਰ ਮੁੱਖ ਮਾਰਗ (ਖਰੜ-ਬਨੂੰੜ ਸੜਕ) ਦੀ ਜਿਥੇ ਕਾਫ਼ੀ ਸਮੇਂ ਤੋਂ ਖਸਤਾ ਹਾਲਤ ਹੋਣ ਕਾਰਨ ਲੋਕ ਪ੍ਰੇਸ਼ਾਨ ਹਨ, ਉਥੇ ਹੀ ਇਸ ਸੜਕ ਕਿਨਾਰੇ ਬਣੇ ਗੰਦੇ ਪਾਣੀ ਦੀ ਨਿਕਾਸੀ ਵਾਲੇ ਨਾਲੇ ਦੀਆਂ ...

ਪੂਰੀ ਖ਼ਬਰ »

ਭਾਰਤੀ ਸੈਨਾ ਦੇ ਸਾਬਕਾ ਮੇਜਰ ਜਨਰਲ ਪਰਵਿੰਦਰ ਸਿੰਘ ਨੂੰ ਸ਼ਰਧਾਂਜਲੀਆਂ

ਖਰੜ, 7 ਦਸੰਬਰ (ਗੁਰਮੁੱਖ ਸਿੰਘ ਮਾਨ)- ਭਾਰਤੀ ਸੈਨਾ ਦੇ ਦਲੇਰ ਅਫ਼ਸਰ ਸਾਬਕਾ ਮੇਜਰ ਜਨਰਲ ਪਰਵਿੰਦਰ ਸਿੰਘ ਜੋ ਕਿ ਪਿਛਲੇ ਦਿਨੀਂ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਦੇ ਹੋਏ ਗੁਰੂ ਚਰਨਾਂ 'ਚ ਜਾ ਬਿਰਾਜੇ ਸਨ, ਨਮਿਤ ਪਰਿਵਾਰ ਵਲੋਂ ਰਖਾਏ ਗਏ ਪਾਠ ਦੇ ਭੋਗ ਉਨ੍ਹਾਂ ਦੇ ...

ਪੂਰੀ ਖ਼ਬਰ »

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸਮਾਗਮ ਅੱਜ

ਐੱਸ. ਏ. ਐੱਸ. ਨਗਰ, 7 ਦਸੰਬਰ (ਝਾਂਮਪੁਰ)- ਬੁੱਢਾ ਦਲ ਦੇ ਸੱਤਵੇਂ ਜਥੇਦਾਰ ਬਾਬਾ ਹਨੂੰਮਾਨ ਸਿੰਘ ਅਤੇ ਸਮੂਹ ਸ਼ਹੀਦਾਂ ਦੀ ਯਾਦ 'ਚ ਸੁਸ਼ੋਭਿਤ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ 8 ਦਸੰਬਰ ਨੂੰ ਬਾਬਾ ਜ਼ੋਰਾਵਰ ਸਿੰਘ ਦਾ ਜਨਮ ਦਿਹਾੜਾ ਪੂਰਨ ਸ਼ਰਧਾ ...

ਪੂਰੀ ਖ਼ਬਰ »

ਜ਼ਿਲ੍ਹੇ ਵਿਚਲੇ ਮੈਰਿਜ ਪੈਲੇਸਾਂ 'ਚ ਵਿਆਹ ਜਾਂ ਹੋਰਨਾਂ ਸਮਾਗਮਾਂ 'ਚ ਅਸਲ੍ਹਾ ਲੈ ਕੇ ਆਉਣ 'ਤੇ ਲਗਾਈ ਪਾਬੰਦੀ

ਐੱਸ. ਏ. ਐੱਸ. ਨਗਰ, 7 ਦਸੰਬਰ (ਕੇ. ਐੱਸ. ਰਾਣਾ)- ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਮੁਹਾਲੀ ਗਿਰੀਸ਼ ਦਿਆਲਨ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦੇ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਈਆਂ ਸ਼ਕਤੀਆਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮੁਹਾਲੀ ਵਿਚਲੇ ...

ਪੂਰੀ ਖ਼ਬਰ »

ਡੀ. ਐੱਸ. ਪੀ. ਦਾ ਰੀਡਰ 20 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ-ਹੱਥੀਂ ਕਾਬੂ

ਐੱਸ. ਏ. ਐੱਸ. ਨਗਰ, 7 ਦਸੰਬਰ (ਕੇ. ਐੱਸ. ਰਾਣਾ)- ਮੁਹਾਲੀ ਵਿਜ਼ੀਲੈਂਸ ਵਲੋਂ ਰਿਸ਼ਵਤ ਲੈਣ ਦੇ ਮਾਮਲੇ ਵਿਚ ਡੀ. ਐੱਸ. ਪੀ. ਖਰੜ ਦੇ ਰੀਡਰ ਅਮਰਿੰਦਰ ਸਿੰਘ ਨੂੰ 20 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ-ਹੱਥੀਂ ਕਾਬੂ ਕੀਤਾ ਗਿਆ ਹੈ | ਵਿਜੀਲੈਂਸ ਤੋਂ ਮਿਲੀ ਜਾਣਕਾਰੀ ...

ਪੂਰੀ ਖ਼ਬਰ »

ਨਿਵੇਸ਼ ਦੇ ਨਾਂਅ 'ਤੇ ਢਕਵੰਜ ਰਚ ਰਹੀ ਹੈ ਕਾਂਗਰਸ ਸਰਕਾਰ : ਗੋਲਡੀ

ਐੱਸ. ਏ. ਐੱਸ. ਨਗਰ, 7 ਦਸੰਬਰ (ਕੇ. ਐੱਸ. ਰਾਣਾ)- ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵਲੋਂ ਪੰਜਾਬ ਪ੍ਰੋਗਰੈਸਿਵ ਨਿਵੇਸ਼ਕ ਸੰਮੇਲਨ ਦੀ ਆੜ 'ਚ ਪੇਂਡੂ ਜ਼ਮੀਨਾਂ ਨੂੰ ਹੜੱਪਣ ਦੀ ਤਿਆਰੀ ਕੀਤੀ ਜਾ ਰਹੀ ਹੈ ਅਤੇ ਸਰਕਾਰ ਵਲੋਂ ਜਿਸ ਤਰੀਕੇ ਨਾਲ ਢਕਵੰਜ ...

ਪੂਰੀ ਖ਼ਬਰ »

ਭਾਰਤੀ ਮੂਲ ਦੀ ਸਾਰੂ ਰਾਣਾ ਨੂੰ ਆਸਟ੍ਰੇਲੀਆ 'ਚ ਮਿਲਿਆ ਪ੍ਰਾਈਡ ਆਫ਼ ਆਸਟ੍ਰੇਲੀਆ ਦਾ ਸਨਮਾਨ

ਐੱਸ. ਏ. ਐੱਸ. ਨਗਰ, 7 ਦਸੰਬਰ (ਕੇ. ਐੱਸ. ਰਾਣਾ)- ਕਰੀਬ 10 ਸਾਲ ਪਹਿਲਾਂ ਮੁਹਾਲੀ ਦੇ ਫੇਜ਼-10 ਤੋਂ ਆਸਟ੍ਰੇਲੀਆਂ ਦੇ ਐਡੀਲੇਡ ਸ਼ਹਿਰ ਵਿਖੇ ਜਾ ਵਸੀ ਸਾਰੂ ਰਾਣਾ ਨੂੰ ਨਿਊਜ਼ ਕਾਰਪੋਰੇਸ਼ਨ ਆਫ਼ ਆਸਟ੍ਰੇਲੀਆ ਵਲੋਂ ਪ੍ਰਾਈਡ ਆਫ਼ ਆਸਟ੍ਰੇਲੀਆ ਦਾ ਸਨਮਾਨ ਦਿੱਤਾ ਗਿਆ ਹੈ | ...

ਪੂਰੀ ਖ਼ਬਰ »

ਅਰਜਨ ਆਯੂਰਵੈਦਿਕ ਹਸਪਤਾਲ ਰੋਪੜ ਨੇ ਬਿਨਾਂ ਆਪ੍ਰੇਸ਼ਨ ਤੋਂ ਗੋਡੇ ਕੀਤੇ ਠੀਕ

ਐੱਸ. ਏ. ਐੱਸ. ਨਗਰ, 7 ਦਸੰਬਰ (ਕੇ. ਐੱਸ. ਰਾਣਾ)- ਰੋਪੜ ਵਿਖੇ ਲਹਿਰੀ ਸ਼ਾਹ ਮੰਦਰ ਰੋਡ ਦੇ ਨਜ਼ਦੀਕ ਡਾ: ਸਰਦਾਨਾ ਬੱਚਿਆਂ ਦੇ ਹਸਪਤਾਲ ਦੇ ਬਿਲਕੁੱਲ ਨੇੜੇ ਸਥਿਤ ਅਰਜਨ ਆਯੂਰਵੈਦਿਕ ਹਸਪਤਾਲ ਗੋਡਿਆਂ, ਰੀੜ ਦੀ ਹੱਡੀ, ਸਰਵਾਈਕਲ, ਸੈਟਿਕਾ ਪੈਨ, ਦਮਾ ਅਤੇ ਬਵਾਸੀਰ ਦੇ ...

ਪੂਰੀ ਖ਼ਬਰ »

ਸ਼ਰਾਰਤੀ ਅਨਸਰਾਂ ਨੇ ਘਰ ਦੇ ਬਾਹਰ ਖੜ੍ਹੀ ਐਕਟਿਵਾ ਨੂੰ ਅੱਗ ਲਗਾਈ

ਐੱਸ. ਏ. ਐੱਸ. ਨਗਰ, 7 ਦਸੰਬਰ (ਕੇ. ਐੱਸ. ਰਾਣਾ)- ਬੀਤੀ ਰਾਤ ਬਲੌਾਗੀ ਵਿਖੇ ਇਕ ਧਰਮਸ਼ਾਲਾ ਦੀ ਦੀਵਾਰ ਨਾਲ ਲੱਗਦੇ ਖਾਲੀ ਪਲਾਂਟ ਵਿਚ ਖੜੇ੍ਹ ਐਕਟਿਵਾ ਨੂੰ ਸ਼ਰਾਰਤੀ ਅਨਸਰਾਂ ਵਲੋਂ ਅੱਗ ਲਗਾ ਦਿੱਤੀ ਗਈ ਅਤੇ ਇਸ ਅੱਗ ਕਾਰਨ ਨੇੜੇ ਹੀ ਖੜ੍ਹੀ ਇਕ ਕਾਰ ਵੀ ਨੁਕਸਾਨੀ ਗਈ | ...

ਪੂਰੀ ਖ਼ਬਰ »

9ਵੀਂ ਪਾਤਸ਼ਾਹੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਸਮਾਗਮ ਅੱਜ

ਜ਼ੀਰਕਪੁਰ, 7 ਦਸੰਬਰ (ਹੈਪੀ ਪੰਡਵਾਲਾ)- ਇਥੋਂ ਦੀ ਦਸਮੇਸ਼ ਕਾਲੋਨੀ ਦੇ ਗੁਰਦੁਆਰਾ ਸਾਹਿਬ ਵਿਖੇ ਨੌਵੇਂ ਪਾਤਿਸ਼ਾਹ ਗੁਰੂ ਤੇਗ਼ ਬਹਾਦਰ ਜੀ ਅਤੇ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਤੇ ਭਾਈ ਦਿਆਲਾ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੇ 8 ਦਸੰਬਰ ਨੂੰ ...

ਪੂਰੀ ਖ਼ਬਰ »

ਚਿਕਨ ਕਾਰਨਰ ਤੋਂ ਦੋ ਔਰਤਾਂ ਵਲੋਂ 40 ਕਿੱਲੋ ਪਿਆਜ਼ ਚੋਰੀ

ਐੱਸ. ਏ. ਐੱਸ. ਨਗਰ, 7 ਦਸੰਬਰ (ਕੇ. ਐੱਸ. ਰਾਣਾ)- ਪਿਆਜ਼ ਦੀ ਲਗਾਤਾਰ ਵੱਧ ਰਹੀ ਕੀਮਤ ਜਿੱਥੇ ਚਰਚਾ ਦਾ ਵੱਡਾ ਵਿਸ਼ਾ ਬਣੀ ਹੋਈ ਹੈ ਉੱਥੇ ਹੀ ਹੁਣ ਚੋਰਾਂ ਵਲੋਂ ਪਿਆਜ਼ ਦੀ ਚੋਰੀ ਵੀ ਸ਼ੁਰੂ ਕਰ ਦਿੱਤੀ ਗਈ ਹੈ | ਅਜਿਹੀ ਹੀ ਘਟਨਾ ਸਥਾਨਕ ਫੇਜ਼-7 ਵਿਖੇ ਵੇਖਣ ਨੂੰ ਮਿਲੀ ਜਿੱਥੇ ...

ਪੂਰੀ ਖ਼ਬਰ »

Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX