ਤਾਜਾ ਖ਼ਬਰਾਂ


ਜੇ.ਐਨ.ਯੂ ਸਟੂਡੈਂਟਸ ਯੂਨੀਅਨ ਅੱਜ ਨਵੇਂ ਹੋਸਟਲ ਮੈਨੂਅਲ ਦੇ ਖ਼ਿਲਾਫ਼ ਜਾਵੇਗਾ ਦਿੱਲੀ ਹਾਈ ਕੋਰਟ
. . .  6 minutes ago
ਨਵੀਂ ਦਿੱਲੀ, 20 ਜਨਵਰੀ- ਜਵਾਹਰ ਲਾਲ ਨਹਿਰੂ ਸਟੂਡੈਂਟਸ ਯੂਨੀਅਨ ਅੱਜ ਦਿੱਲੀ ਹਾਈਕੋਰਟ 'ਚ ਪਟੀਸ਼ਨ ਦਾਇਰ ...
ਅੱਜ ਹੋਵੇਗੀ ਜੇ.ਪੀ. ਨੱਢਾ ਦੀ ਤਾਜਪੋਸ਼ੀ
. . .  50 minutes ago
ਨਵੀਂ ਦਿੱਲੀ, 20 ਜਨਵਰੀ - ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਤੇ ਹਿਮਾਚਲ ਪ੍ਰਦੇਸ਼ ਦੇ ਦਿੱਗਜ਼ ਨੇਤਾ ਜਗਤ ਪ੍ਰਕਾਸ਼ ਨੱਢਾ ਅੱਜ ਪਾਰਟੀ ਦੇ 14ਵੇਂ ਪ੍ਰਧਾਨ ਵਜੋਂ ਅਹੁਦਾ ...
ਨਿਰਭੈਆ ਮਾਮਲਾ: ਦੋਸ਼ੀ ਪਵਨ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਅੱਜ ਹੋਵੇਗੀ ਸੁਣਵਾਈ
. . .  7 minutes ago
ਨਵੀਂ ਦਿੱਲੀ, 20 ਜਨਵਰੀ- ਨਿਰਭੈਆ ਮਾਮਲੇ 'ਚ ਦੋਸ਼ੀ ਪਵਨ ਕੁਮਾਰ ਗੁਪਤਾ ਦੀ ਪਟੀਸ਼ਨ 'ਤੇ ਅੱਜ ਸੁਪਰੀਮ ਕੋਰਟ 'ਚ ਸੁਣਵਾਈ ...
ਅੱਜ ਦਾ ਵਿਚਾਰ
. . .  about 1 hour ago
ਸੰਘਣੀ ਧੁੰਦ ਕਾਰਨ ਬਰਮਿੰਘਮ-ਅੰਮ੍ਰਿਤਸਰ ਉਡਾਣ ਨੂੰ ਮੋੜਿਆ ਦਿੱਲੀ ਵੱਲ
. . .  1 day ago
ਰਾਜਾਸਾਂਸੀ, 19 ਜਨਵਰੀ (ਹੇਰ/ਹਰਦੀਪ ਸਿੰਘ ਖੀਵਾ) - ਮੌਸਮ ਖ਼ਰਾਬ ਹੋਣ ਅਤੇ ਸੰਘਣੀ ਧੁੰਦ ਪੈਣ ਕਾਰਨ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਦਿੱਲੀ ਤੋਂ ਪੁੱਜਣ ਵਾਲੀ ਇੱਕ ਉਡਾਣ ਰੱਦ ਹੋ ਗਈ ਜਦੋਂ ਕਿ ਬਰਮਿੰਘਮ ਤੋਂ ਅੰਮ੍ਰਿਤਸਰ...
ਫੈਸਲਾਕੁੰਨ ਵਨਡੇ 'ਚ ਭਾਰਤ ਦੀ ਆਸਟ੍ਰੇਲੀਆ ਉੱਪਰ 7 ਵਿਕਟਾਂ ਨਾਲ ਸ਼ਾਨਦਾਰ ਜਿੱਤ
. . .  1 day ago
ਭਾਰਤ ਆਸਟ੍ਰੇਲੀਆ ਫੈਸਲਾਕੁੰਨ ਵਨਡੇ : ਕਪਤਾਨ ਵਿਰਾਟ ਕੋਹਲੀ ਸੈਂਕੜੇ ਤੋਂ ਖੁੰਝੇ, 89 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਭਾਰਤ 34 ਓਵਰਾਂ ਮਗਰੋਂ 188 ਦੌੜਾਂ 'ਤੇ, ਜਿੱਤਣ ਲਈ ਚਾਹੀਦੀਆਂ ਹਨ 99 ਦੌੜਾਂ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਭਾਰਤ 31 ਓਵਰਾਂ ਮਗਰੋਂ 161/1 'ਤੇ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਭਾਰਤ ਨੂੰ 120 ਗੇਂਦਾਂ ਵਿਚ ਜਿੱਤਣ ਲਈ ਚਾਹੀਦੀਆਂ ਹਨ 131 ਦੌੜਾਂ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਰੋਹਿਤ ਸ਼ਰਮਾ ਨੇ 110 ਗੇਂਦਾਂ 'ਤੇ ਠੋਕਿਆ ਸੈਂਕੜਾ, ਸਕੋਰ 154/1
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਭਾਰਤ ਦੀਆਂ ਇਕ ਵਿਕਟ ਦੇ ਨੁਕਸਾਨ 'ਤੇ 150 ਦੌੜਾਂ ਪੂਰੀਆਂ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਵਿਰਾਟ ਕੋਹਲੀ ਨੇ ਕਪਤਾਨ ਵਜੋਂ 5 ਹਜ਼ਾਰ ਦੌੜਾਂ ਕੀਤੀਆਂ ਪੂਰੀਆਂ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਭਾਰਤ ਨੇ 20.3 ਓਵਰਾਂ 'ਚ 100 ਦੌੜਾਂ ਕੀਤੀਆਂ ਪੂਰੀਆਂ
. . .  1 day ago
ਹਵਲਦਾਰ ਬਲਜਿੰਦਰ ਸਿੰਘ ਦਾ ਕੀਤਾ ਗਿਆ ਅੰਤਿਮ ਸਸਕਾਰ
. . .  1 day ago
ਚੌਲਾਂਗ, 19 ਜਨਵਰੀ (ਸੁਖਦੇਵ ਸਿੰਘ) - ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਜਹੂਰਾ ਦੇ ਹਵਲਦਾਰ ਬਲਜਿੰਦਰ ਸਿੰਘ ਲੇਹ ਲਦਾਖ ਵਿਖੇ ਸ਼ਹੀਦ ਹੋ ਗਏ। ਅੱਜ ਉਨ੍ਹਾਂ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕਰ ਦਿੱਤਾ ਗਿਆ...
ਭਾਰਤ ਆਸਟ੍ਰੇਲੀਆ ਮੈਚ : ਰੋਹਿਤ ਸ਼ਰਮਾ ਨੇ ਬਣਾਇਆ ਅਰਧ ਸੈਂਕੜਾ
. . .  1 day ago
ਭਾਰਤ ਆਸਟ੍ਰੇਲੀਆ ਮੈਚ : ਕੇ.ਐਲ. ਰਾਹੁਲ 19 ਦੌੜਾਂ ਬਣਾ ਕੇ ਆਊਟ, ਭਾਰਤ 69/1 'ਤੇ
. . .  1 day ago
ਭਾਰਤ ਆਸਟ੍ਰੇਲੀਆ ਫੈਸਲਾਕੁੰਨ ਵਨਡੇ : ਭਾਰਤ 5 ਓਵਰਾਂ ਮਗਰੋਂ 61/0 'ਤੇ
. . .  1 day ago
ਸਬਜ਼ੀ ਵੇਚਣ ਵਾਲੇ ਦਾ ਨਿਕਲਿਆ ਲੋਹੜੀ ਬੰਪਰ
. . .  1 day ago
ਭਾਰਤ ਆਸਟ੍ਰੇਲੀਆ ਫੈਸਲਾਕੁੰਨ ਵਨਡੇ : ਭਾਰਤ 5 ਓਵਰਾਂ ਮਗਰੋਂ 38/0 'ਤੇ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਵਨਡੇ : ਆਸਟ੍ਰੇਲੀਆ ਨੇ ਭਾਰਤ ਨੂੰ ਜਿੱਤ ਲਈ ਦਿੱਤਾ 287 ਦੌੜਾਂ ਦਾ ਟੀਚਾ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਵਨਡੇ : ਆਸਟ੍ਰੇਲੀਆ ਦਾ ਨੌਵਾਂ ਖਿਡਾਰੀ ਆਊਟ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਵਨਡੇ : ਮੁਹੰਮਦ ਸ਼ੰਮੀ ਨੇ ਇੱਕੋ ਓਵਰ 'ਚ ਆਸਟ੍ਰੇਲੀਆ ਦੇ ਦੋ ਖਿਡਾਰੀ ਕੀਤੇ ਆਊਟ
. . .  1 day ago
...ਤੇ ਹੁਣ ਮੁਕਤਸਰ ਸਾਹਿਬ 'ਚ ਫੜਿਆ ਗਿਆ ਕਿਸੇ ਹੋਰ ਉਮੀਦਵਾਰ ਦੀ ਥਾਂ ਟੈੱਟ ਦਾ ਪੇਪਰ ਦੇ ਰਿਹਾ ਵਿਅਕਤੀ
. . .  1 day ago
ਕਸ਼ਮੀਰ 'ਚ ਇੰਟਰਨੈੱਟ ਨੂੰ ਲੈ ਕੇ ਦਿੱਤੇ ਬਿਆਨ 'ਤੇ ਨੀਤੀ ਆਯੋਗ ਦੇ ਮੈਂਬਰ ਸਾਰਸਵਤ ਨੇ ਦਿੱਤੀ ਸਫ਼ਾਈ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਵਨਡੇ : ਭਾਰਤ ਨੂੰ ਮਿਲੀ 6ਵੀਂ ਸਫਲਤਾ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਵਨਡੇ : ਆਸਟ੍ਰੇਲੀਆ ਦੇ ਸਟੀਵ ਸਮਿਥ ਦੀਆਂ 100 ਦੌੜਾਂ ਪੂਰੀਆਂ
. . .  1 day ago
ਨਾਗਰਿਕਤਾ ਕਾਨੂੰਨ ਅਤੇ ਐੱਨ. ਆਰ. ਸੀ. ਭਾਰਤ ਦਾ ਅੰਦਰੂਨੀ ਮਾਮਲਾ ਪਰ ਇਸ ਦੀ ਲੋੜ ਨਹੀਂ ਸੀ- ਸ਼ੇਖ਼ ਹਸੀਨਾ
. . .  1 day ago
ਇੰਟਰ ਹੋਸਟਲ ਮੈਨੇਜਮੈਂਟ ਮੈਨੂਅਲ ਰੱਦ ਕਰਵਾਉਣ ਲਈ ਕੇਸ ਦਾਇਰ ਕਰਵਾਏਗਾ ਜੇ.ਐਨ.ਯੂ ਵਿਦਿਆਰਥੀ ਸੰਘ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਵਨਡੇ : ਆਸਟ੍ਰੇਲੀਆ ਦਾ ਪੰਜਵਾਂ ਖਿਡਾਰੀ (ਕੈਰੀ) 35 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਵਨਡੇ : 40 ਓਵਰਾਂ ਬਾਅਦ ਆਸਟ੍ਰੇਲੀਆ 223/4
. . .  1 day ago
37 ਓਵਰਾਂ 'ਚ ਆਸਟ੍ਰੇਲੀਆ ਦੀਆਂ 200 ਦੌੜਾਂ ਪੂਰੀਆਂ
. . .  1 day ago
ਦਿੱਲੀ 'ਚ ਭਾਜਪਾ ਦਫ਼ਤਰ ਦੇ ਬਾਹਰ ਪਾਰਟੀ ਵਰਕਰਾਂ ਵਲੋਂ ਪ੍ਰਦਰਸ਼ਨ
. . .  1 day ago
ਨਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਕਾਬੂ
. . .  1 day ago
ਗੁਰਦੁਆਰਾ ਪੰਜਾ ਸਾਹਿਬ ਵਿਖੇ ਵਿਸਾਖੀ ਮਨਾਉਣ ਲਈ 3000 ਸ਼ਰਧਾਲੂ ਜਾਣਗੇ ਪਾਕਿ : ਸਿਰਸਾ
. . .  1 day ago
ਦਿੱਲੀ ਵਿਧਾਨ ਸਭਾ ਚੋਣਾਂ : ਆਮ ਆਦਮੀ ਪਾਰਟੀ ਨੇ ਜਾਰੀ ਕੀਤਾ ਮੈਨੀਫੈਸਟੋ
. . .  1 day ago
ਭਾਰਤ-ਆਸਟ੍ਰੇਲੀਆ ਫਾਈਨਲ ਇਕ ਦਿਨਾਂ ਮੈਚ : ਆਸਟ੍ਰੇਲੀਅਨ ਖਿਡਾਰੀ ਫਿੰਚ 19 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ-ਆਸਟ੍ਰੇਲੀਆ ਫਾਈਨਲ ਇਕ ਦਿਨਾਂ ਮੈਚ : ਆਸਟ੍ਰੇਲੀਅਨ ਖਿਡਾਰੀ ਡੇਵਿਡ ਵਾਰਨਰ 38 ਦੌੜਾਂ ਬਣਾ ਕੇ ਆਊਟ
. . .  1 day ago
ਹੌਲਦਾਰ ਬਲਜਿੰਦਰ ਸਿੰਘ ਲੇਹ ਲਦਾਖ਼ 'ਚ ਡਿਊਟੀ ਦੌਰਾਨ ਹੋਇਆ ਸ਼ਹੀਦ
. . .  1 day ago
ਨਸ਼ੇ ਦੀ ਓਵਰ ਡੋਜ਼ ਕਾਰਨ ਨੌਜਵਾਨ ਦੀ ਹੋਈ ਮੌਤ
. . .  1 day ago
ਲੋਕਾਂ ਨੂੰ ਬਿਹਤਰ ਜ਼ਿੰਦਗੀ ਪ੍ਰਦਾਨ ਕਰਨਾ ਹੈ ਨਾਗਰਿਕਤਾ ਸੋਧ ਕਾਨੂੰਨ ਦਾ ਮਕਸਦ: ਵਿਤ ਮੰਤਰੀ
. . .  1 day ago
ਭਾਰਤ ਆਸਟ੍ਰੇਲੀਆ ਫਾਈਨਲ ਇਕ ਦਿਨਾਂ ਮੈਚ : ਆਸਟ੍ਰੇਲੀਆ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  1 day ago
ਦਿੱਲੀ : ਐਨ.ਆਰ.ਸੀ ਅਤੇ ਸੀ.ਏ.ਏ ਦੇ ਖ਼ਿਲਾਫ਼ ਜਾਰੀ ਪ੍ਰਦਰਸ਼ਨ 'ਚ ਸ਼ਾਮਲ ਹੋਏ ਅਦਾਕਾਰ ਸੁਸ਼ਾਂਤ ਸਿੰਘ
. . .  1 day ago
ਮਹਾਰਾਸ਼ਟਰ ਅਤੇ ਕਰਨਾਟਕ ਦੇ ਦਰਮਿਆਨ ਸਰਹੱਦੀ ਵਿਵਾਦ ਨੂੰ ਸੁਲਝਾਏ ਗ੍ਰਹਿ ਮੰਤਰਾਲੇ : ਸੰਜੇ ਰਾਉਤ
. . .  1 day ago
20 ਕਰੋੜ ਦੀ ਹੈਰੋਇਨ ਸਮੇਤ ਦੋ ਨਸ਼ਾ ਤਸਕਰ ਕਾਬੂ
. . .  1 day ago
ਫ਼ਰੀਦਕੋਟ ਵਿਖੇ ਅਧਿਆਪਕ ਯੋਗਤਾ ਟੈੱਸਟ ਦੌਰਾਨ ਕਿਸੇ ਹੋਰ ਦੀ ਜਗ੍ਹਾ ਪ੍ਰੀਖਿਆ ਦੇ ਰਿਹਾ ਇਕ ਵਿਅਕਤੀ ਕਾਬੂ
. . .  1 day ago
ਸੰਘਣੀ ਧੁੰਦ ਨੇ ਰੋਕੀ ਵਾਹਨਾਂ ਦੀ ਰਫ਼ਤਾਰ
. . .  1 day ago
ਪਾਕਿ 'ਚ ਅਗਵਾ ਦੱਸੀ ਜਾ ਰਹੀ ਹਿੰਦੂ ਕੁੜੀ ਨੇ ਸਵੈ ਇੱਛਾ ਨਾਲ ਕੀਤਾ ਧਰਮ ਪਰਿਵਰਤਨ, ਵੀਡੀਓ 'ਚ ਕੀਤਾ ਖ਼ੁਲਾਸਾ
. . .  1 day ago
ਮਹਾਰਾਸ਼ਟਰ : ਸ਼ਬਾਨਾ ਆਜ਼ਮੀ ਦੇ ਡਰਾਈਵਰ ਦੇ ਖ਼ਿਲਾਫ਼ ਦਰਜ ਹੋਇਆ ਮਾਮਲਾ
. . .  1 day ago
ਸੰਘਣੀ ਧੁੰਦ ਕਾਰਨ ਟੋਲ ਪਲਾਜ਼ਾ ਤੇ ਲੱਗਿਆ ਵਾਹਨਾਂ ਦਾ ਜਾਮ, ਪ੍ਰੀਖਿਆਰਥੀ ਪਰੇਸ਼ਾਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 23 ਮੱਘਰ ਸੰਮਤ 551

ਰੂਪਨਗਰ

ਪ. ਸ. ਸ. ਫ. ਵਲੋਂ ਤਨਖ਼ਾਹਾਂ ਨਾ ਮਿਲਣ ਤੇ ਮਾਰੂ ਨੀਤੀਆਂ ਦੇ ਿਖ਼ਲਾਫ਼ ਖ਼ਜ਼ਾਨਾ ਦਫ਼ਤਰ ਮੂਹਰੇ ਧਰਨਾ

ਨੂਰਪੁਰ ਬੇਦੀ, 7 ਦਸੰਬਰ (ਵਿੰਦਰਪਾਲ ਝਾਂਡੀਆਂ)-ਪੰਜਾਬ ਸੁਬਾਰਡੀਨੇਟ ਸਰਵਿਸਜ਼ ਫੈੱਡਰੇਸ਼ਨ ਦੇ ਫ਼ੈਸਲੇ ਮੁਤਾਬਿਕ ਬਲਾਕ ਨੂਰਪੁਰ ਬੇਦੀ ਇਕਾਈ ਵਲੋਂ ਸਰਕਾਰ ਦੀਆਂ ਮਾਰੂ ਨੀਤੀਆਂ ਅਤੇ ਤਨਖ਼ਾਹਾਂ ਨਾ ਮਿਲਣ ਦੇ ਿਖ਼ਲਾਫ਼ ਖ਼ਜ਼ਾਨਾ ਦਫ਼ਤਰ ਨੂਰਪੁਰ ਬੇਦੀ ਮੂਹਰੇ ਰੋਸ ਵਜੋਂ ਇਕੱਤਰ ਹੋ ਕੇ ਵੱਖ-ਵੱਖ ਮੁਲਾਜ਼ਮਾਂ ਨੇ ਵਿਸ਼ਾਲ ਧਰਨਾ ਦਿੱਤਾ ਗਿਆ | ਰੋਸ ਧਰਨੇ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਬੁਲਾਰਿਆਂ ਜਿਨ੍ਹਾਂ 'ਚ ਬਲਬੀਰ ਸੈਣੀ ਜ਼ਿਲ੍ਹਾ ਪ੍ਰਧਾਨ ਪੀ. ਡਬਲਿਊ. ਡੀ. ਫ਼ੀਲਡ ਤੇ ਵਰਕਸ਼ਾਪ ਵਰਕਰਜ਼ ਯੂਨੀਅਨ ਰੂਪਨਗਰ, ਕਰਮ ਸਿੰਘ ਜੇਤੇਵਾਲ ਬਲਾਕ ਪ੍ਰਧਾਨ ਪ. ਸ. ਸ. ਫ. ਨੂਰਪੁਰ ਬੇਦੀ ਨੇ ਕਿਹਾ ਕਿ ਜਦੋਂ ਤੋਂ ਸੂਬੇ 'ਚ ਕਾਂਗਰਸ ਸਰਕਾਰ ਬਣੀ ਹੈ | ਉਦੋਂ ਤੋਂ ਹੀ ਖ਼ਜ਼ਾਨਾ ਖ਼ਾਲੀ ਹੋਣ ਦਾ ਢਿੰਡੋਰਾ ਦਿੱਤਾ ਜਾ ਰਿਹਾ ਹੈ ਜਦਕਿ ਸਰਕਾਰ ਵਲੋਂ ਰੋਜ਼ਾਨਾ ਵਰਤੋਂ ਦੇ ਸਾਮਾਨ ਤੇ ਟੈਕਸ ਵਧਾਇਆ ਜਾ ਰਿਹਾ ਹੈ | ਉਨ੍ਹਾਂ ਨੇ ਕਿਹਾ ਕਿ ਜੇਕਰ ਸਰਕਾਰ ਦਾ ਖ਼ਜ਼ਾਨਾ ਖ਼ਾਲੀ ਹੈ ਤਾਂ ਐੱਮ. ਐੱਲ. ਏ., ਐੱਮ. ਪੀ. ਨੂੰ ਮਿਲਦੀਆਂ ਪੈਨਸ਼ਨਾਂ 'ਚ ਵਾਧਾ ਕਿਉਂ ਕੀਤਾ ਗਿਆ ਹੈ ਤੇ ਕਿਹਾ ਕਿ ਪੰਜਾਬ ਦੇ ਮੁਲਾਜ਼ਮ ਆਪਣੀਆਂ ਡੀ. ਏ. ਦੀਆਂ ਕਿਸ਼ਤਾਂ ਲਈ ਤਰਸ ਰਹੇ ਹਨ ਜਦਕਿ ਆਈ. ਏ. ਐੱਸ. ਅਤੇ ਆਈ. ਪੀ. ਐੱਸ. ਨੂੰ ਕੇਂਦਰ ਸਰਕਾਰ ਦੇ ਤਨਖਾਹ ਕਮਿਸ਼ਨ ਨੇ ਨਾਲ ਹੀ 2016 ਤੋਂ ਪੇ-ਕਮਿਸ਼ਨ ਦੀ ਰਿਪੋਰਟ ਲਾਗੂ ਕਰ ਦਿੱਤੀ ਹੈ ਤੇ ਕੇਂਦਰ ਸਰਕਾਰ ਵਲੋ ਵਧਾਇਆ ਜਾ ਰਿਹਾ ਡੀ. ਏ. ਨਾਲ ਦੀ ਨਾਲ ਦਿੱਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਮੰਤਰੀਆਂ ਅਤੇ ਮੁੱਖ ਮੰਤਰੀ ਵਲੋਂ ਆਪਣੇ ਚਹੇਤਿਆਂ ਨੂੰ ਲਾਭ ਦੇਣ ਲਈ ਬਿਨਾਂ ਕੰਮ ਵਾਲੀ ਫ਼ੌਜ ਨੂੰ ਭਰਤੀ ਕੀਤਾ ਜਾ ਰਿਹਾ ਹੈ | ਇਨ੍ਹਾਂ ਤੋਂ ਇਲਾਵਾ ਸੰਬੋਧਨ ਕਰਦਿਆਂ ਸੰਜੀਵ ਮੋਠਾਪੁਰ ਜਨਰਲ ਸਕੱਤਰ, ਪ੍ਰਧਾਨ ਇਕਬਾਲ ਸਿੰਘ ਜੇਤੇਵਾਲ, ਰਣਜੀਤ ਸਿੰਘ ਵਿਰਕ, ਚਰਨਜੀਤ ਸਿੰਘ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਨੇ ਜਲਦ ਤਨਖ਼ਾਹਾਂ ਨਾ ਜਾਰੀ ਕੀਤੀਆਂ ਤਾਂ ਉਹ ਤਿੱਖਾ ਸੰਘਰਸ਼ ਕਰਨ ਲਈ ਮਜਬੂਰ ਹੋਣਗੇ | ਇਸ ਮੌਕੇ 'ਤੇ ਰਵੀ ਕਾਂਤ, ਨਰਿੰਦਰ ਮੂਸਾਪੁਰ, ਜਸਵਿੰਦਰ ਪਾਲ ਕਾਂਗੜ, ਬਲਜੀਤ ਸਿੰਘ, ਕੁਲਵਿੰਦਰ ਸਿੰਘ, ਸੁਰਿੰਦਰਪਾਲ, ਪਿਆਰਾ ਲਾਲ, ਹਰਜੀਤ ਸਿੰਘ, ਪਾਲ ਚੰਦ ਆਦਿ ਸ਼ਾਮਿਲ ਸਨ |

ਅਰਜੁਨ ਆਯੁਰਵੈਦਿਕ ਹਸਪਤਾਲ ਰੋਪੜ ਨੇ ਬਿਨਾਂ ਆਪ੍ਰੇਸ਼ਨ ਤੋਂ ਗੋਡੇ ਕੀਤੇ ਠੀਕ

ਰੂਪਨਗਰ, 7 ਦਸੰਬਰ (ਸ. ਰਿ.)-ਰੂਪਨਗਰ ਵਿਖੇ ਲਹਿਰੀ ਸ਼ਾਹ ਮੰਦਰ ਰੋਡ ਦੇ ਨਜ਼ਦੀਕ ਡਾ. ਸਰਦਾਨਾ ਬੱਚਿਆਂ ਦੇ ਹਸਪਤਾਲ ਨੇੜੇ ਸਥਿਤ ਅਰਜੁਨ ਆਯੁਰਵੈਦਿਕ ਹਸਪਤਾਲ ਗੋਡਿਆਂ, ਰੀੜ੍ਹ ਦੀ ਹੱਡੀ, ਸਰਵਾਈਕਲ, ਸੈਟੀਕਾ ਪੇਨ, ਦਮਾ ਅਤੇ ਬਵਾਸੀਰ ਦੇ ਮਰੀਜ਼ਾਂ ਲਈ ਵਰਦਾਨ ਸਾਬਿਤ ਹੋ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਨੌਜਵਾਨ ਦੀ ਮੌਤ

ਨੰਗਲ, 7 ਦਸੰਬਰ (ਗੁਰਪ੍ਰੀਤ ਸਿੰਘ ਗਰੇਵਾਲ)-ਨੰਗਲ-ਰੂਪਨਗਰ ਸੜਕ 'ਤੇ ਐਮ.ਪੀ. ਦੀ ਕੋਠੀ ਨੇੜੇ ਰਾਤ 9.30 ਵਜੇ ਹੋਏ ਸੜਕ ਹਾਦਸੇ 'ਚ ਕਰਨ ਨਾਂਅ ਦੇ ਨੌਜਵਾਨ ਦੀ ਮੌਤ ਹੋ ਗਈ ਹੈ | ਨੰਗਲ ਥਾਣਾ ਇੰਚਾਰਜ ਪਵਨ ਕੁਮਾਰ ਨੇ ਦੱਸਿਆ ਕਿ ਕਰਨ ਦਾ ਦੋ ਪਹੀਆ ਵਾਹਨ ਇੱਕ ਟਰਾਲੇ ਦੀ ਲਪੇਟ 'ਚ ...

ਪੂਰੀ ਖ਼ਬਰ »

ਖੰਡ ਮਿੱਲ ਮੋਰਿੰਡਾ ਵਿਖੇ ਗੰਨੇ ਦੀ ਪਿੜਾਈ ਦਾ ਕੰਮ ਜ਼ੋਰਾਂ 'ਤੇ

ਮੋਰਿੰਡਾ, 7 ਦਸੰਬਰ (ਤਰਲੋਚਨ ਸਿੰਘ ਕੰਗ)-ਖੰਡ ਮਿੱਲ ਮੋਰਿੰਡਾ ਦੀ ਪਿੜਾਈ ਦਾ ਕੰਮ ਸ਼ੁਰੂ ਹੋਏ ਨੂੰ ਲਗਭਗ 8 ਦਿਨ ਹੋ ਗਏ ਹਨ ਅਤੇ ਮਿੱਲ ਵਲੋਂ 2 ਲੱਖ ਗੰਨੇ ਦੀ ਪਿੜਾਈ ਕੀਤੀ ਜਾ ਚੁੱਕੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਖੰਡ ਮਿੱਲ ਮੋਰਿੰਡਾ ਦੇ ਜਨਰਲ ਮੈਨੇਜਰ ...

ਪੂਰੀ ਖ਼ਬਰ »

ਡੀ. ਏ. ਵੀ. ਸਕੂਲ 'ਚ ਹਥਿਆਰਬੰਦ ਸੈਨਾ ਝੰਡਾ ਦਿਵਸ ਸਮਾਗਮ

ਰੂਪਨਗਰ, 7 ਦਸੰਬਰ (ਸਤਨਾਮ ਸਿੰਘ ਸੱਤੀ)-ਹਥਿਆਰਬੰਦ ਸੈਨਾ ਝੰਡਾ ਦਿਵਸ ਦੇ ਮੌਕੇ ਡੀ. ਏ. ਵੀ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ | ਸਕੂਲ ਪਿ੍ੰਸੀਪਲ ਸੰਗੀਤਾ ਰਾਣੀ ਦੀ ਦੇਖ-ਰੇਖ ਹੇਠ ਕਰਵਾਏ ਵਿਸ਼ੇਸ਼ ਸਮਾਗਮ ਦੌਰਾਨ ...

ਪੂਰੀ ਖ਼ਬਰ »

ਰੂਪਨਗਰ ਸਬਜ਼ੀ ਮੰਡੀ ਵਿਖੇ ਕਿਸਾਨ ਯੂਨੀਅਨ ਤੇ ਆੜ੍ਹਤੀ ਵਿਚਕਾਰ ਹੋਈ ਝੜਪ

ਰੂਪਨਗਰ, 7 ਦਸੰਬਰ (ਪ. ਪ.)-ਰੂਪਨਗਰ ਦੀ ਨਵੀਂ ਅਨਾਜ ਮੰਡੀ ਵਿਖੇ ਸਬਜ਼ੀ ਮੰਡੀ 'ਚ ਅੱਜ ਸਵੇਰੇ 5.30 ਵਜੇ ਕਿਸਾਨ ਯੂਨੀਅਨ ਆਗੂ ਤੇ ਆੜ੍ਹਤੀ ਵਿਚਕਾਰ ਝੜਪ ਹੋ ਗਈ | ਮਾਮਲਾ ਇਸ ਕਦਰ ਵੱਧ ਗਿਆ ਕਿ ਕਿਸਾਨ ਯੂਨੀਅਨ ਦੇ ਆਗੂ ਨੂੰ ਹਸਪਤਾਲ ਦਾਖਲ ਹੋਣਾ ਪਿਆ | ਜਾਣਕਾਰੀ ਅਨੁਸਾਰ ਅੱਜ ...

ਪੂਰੀ ਖ਼ਬਰ »

ਜੀਨੀਅਸ ਇੰਟਰਨੈਸ਼ਨਲ ਸਕੂਲ ਨੂੰ ਮਿਲਿਆ 'ਕੌਮਾਂਤਰੀ ਸਕੂਲ ਐਵਾਰਡ'

ਰੂਪਨਗਰ, 7 ਦਸੰਬਰ (ਸਤਨਾਮ ਸਿੰਘ ਸੱਤੀ)-ਸਿੱਖਿਆ, ਖੇਡਾਂ ਅਤੇ ਹੋਰ ਗਤੀਵਿਧੀਆਂ 'ਚ ਸਰਗਰਮ ਜੀਨੀਅਸ ਇੰਟਰਨੈਸ਼ਨਲ ਪਬਲਿਕ ਸਕੂਲ ਰੂਪਨਗਰ ਨੇ 'ਅੰਤਰਰਾਸ਼ਟਰੀ ਸਕੂਲ ਐਵਾਰਡ' ਪ੍ਰਾਪਤ ਕੀਤਾ ਹੈ | ਬਰਤਾਨਵੀ ਪ੍ਰੀਸ਼ਦ ਵਲੋਂ ਦਿੱਤਾ ਗਿਆ ਇਹ ਐਵਾਰਡ 3 ਸਾਲਾਂ (2019 ਤੋਂ 2021) ...

ਪੂਰੀ ਖ਼ਬਰ »

ਸੁਰਿੰਦਰ ਸਿੰਘ ਛਿੰਦਾ ਹਰੀਪੁਰ ਨੇ ਜ਼ਿਲ੍ਹਾ ਯੂਥ ਕਾਂਗਰਸ ਪ੍ਰਧਾਨ ਦੀ ਚੋਣ ਜਿੱਤੀ

ਰੂਪਨਗਰ, 7 ਦਸੰਬਰ (ਸਤਨਾਮ ਸਿੰਘ ਸੱਤੀ)-ਜ਼ਿਲ੍ਹਾ ਯੂਥ ਕਾਂਗਰਸ ਦੀਆਂ ਚੋਣਾਂ ਦੇ ਆਏ ਨਤੀਜੇ ਅਨੁਸਾਰ ਜ਼ਿਲ੍ਹਾ ਰੂਪਨਗਰ ਦੀ ਪ੍ਰਧਾਨਗੀ ਚੋਣ ਰਾਣਾ ਕੇ. ਪੀ. ਸਮਰਥਕ ਸੁਰਿੰਦਰ ਸਿੰਘ ਛਿੰਦਾ ਹਰੀਪੁਰ ਨੇ ਢਿੱਲੋਂ ਸਮਰਥਕ ਅੱਛਰ ਸ਼ਰਮਾ ਨੂੰ 322 ਵੋਟਾਂ ਦੇ ਫ਼ਰਕ ਨਾਲ ...

ਪੂਰੀ ਖ਼ਬਰ »

-ਯੂਥ ਕਾਂਗਰਸ ਦੀਆਂ ਚੋਣਾਂ- ਜਤਿੰਦਰ ਸਿੰਘ ਮਾਵੀ 143 ਵੋਟਾਂ ਲੈ ਕੇ ਬਣੇ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਪ੍ਰਧਾਨ

ਸ੍ਰੀ ਚਮਕੌਰ ਸਾਹਿਬ, 7 ਦਸੰਬਰ (ਜਗਮੋਹਣ ਸਿੰਘ ਨਾਰੰਗ)- ਪਿੰਡ ਡਹਿਰ ਦੇ ਵਸਨੀਕ ਜਤਿੰਦਰ ਸਿੰਘ ਮਾਵੀ ਯੂਥ ਕਾਂਗਰਸ ਦੀਆਂ ਹੋਈਆਂ ਚੋਣਾਂ 'ਚ ਵਿਧਾਨ ਸਭਾ ਹਲਕਾ ਸ੍ਰੀ ਚਮਕੌਰ ਸਾਹਿਬ ਲਈ ਪ੍ਰਧਾਨ ਚੁਣੇ ਗਏ ਜਦਕਿ ਅਮਨਦੀਪ ਸਿੰਘ ਨੂੰ ਸੀਨੀਅਰ ਮੀਤ ਪ੍ਰਧਾਨ ਚੁਣਿਆ ਗਿਆ ...

ਪੂਰੀ ਖ਼ਬਰ »

5 ਰੋਜ਼ਾ ਪੰਜਾਬ ਰਾਜ ਸਕੂਲ ਖੇਡਾਂ ਕ੍ਰਿਕਟ-19 ਸਾਲ ਲੜਕੇ ਦਾ ਨੰਗਲ 'ਚ ਹੋਇਆ ਆਗਾਜ਼

ਨੰਗਲ, 7 ਦਸੰਬਰ (ਪ੍ਰੀਤਮ ਸਿੰਘ ਬਰਾਰੀ)-ਬੀ. ਬੀ. ਐੱਮ. ਬੀ. ਕਿ੍ਕਟ ਸਟੇਡੀਅਮ ਨੰਗਲ ਵਿਖੇ 5 ਰੋਜ਼ਾ ਪੰਜਾਬ ਰਾਜ ਸਕੂਲ ਖੇਡਾਂ ਕਿ੍ਕਟ-19 ਸਾਲ ਉਮਰ ਵਰਗ ਲੜਕੇ ਦੀ ਸ਼ੁਰੂਆਤ ਜ਼ਿਲ੍ਹਾ ਸਿੱਖਿਆ ਅਫ਼ਸਰ ਸ਼ਰਨਜੀਤ ਸਿੰਘ ਵਲੋਂ ਕੀਤੀ ਗਈ ਜਦਕਿ ਬੀ. ਬੀ. ਐੱਮ. ਬੀ. ਦੇ ਡਿਪਟੀ ...

ਪੂਰੀ ਖ਼ਬਰ »

ਡੀ. ਏ. ਵੀ. ਸਕੂਲ ਦੇ ਐੱਨ. ਸੀ. ਸੀ. ਕੈਡਿਟਾਂ ਨੇ ਪਲੋਗਿੰਗ ਰਾਹੀਂ ਕੀਤੀ ਸਫ਼ਾਈ

ਰੂਪਨਗਰ, 7 ਦਸੰਬਰ (ਸ. ਰਿ.)-ਡੀ. ਏ. ਵੀ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਦੇ ਐੱਨ. ਸੀ. ਸੀ. ਕੈਡਿਟਾਂ ਵਲੋਂ ਪਲੋੋਗਿੰਗ (ਜੌਗਿੰਗ ਕਰਦੇ-ਕਰਦੇ ਕੂੜਾ ਕਰਕਟ ਚੁੱਕਣਾ) ਰਾਹੀਂ ਜਿੱਥੇ ਸ਼ਹਿਰ ਵਾਸੀਆਂ ਨੂੰ ਆਪਣਾ ਆਸ-ਪਾਸ ਸਾਫ਼ ਸੁਥਰਾ ਰੱਖਣ ਦਾ ਸੰਦੇਸ਼ ਦਿੱਤਾ, ...

ਪੂਰੀ ਖ਼ਬਰ »

ਸ਼ਹਿਰ 'ਚ ਇਕੋ ਰਾਤ 'ਚ ਦੋ ਦੁਕਾਨਾਂ 'ਚੋਂ ਚੋਰੀ

ਰੂਪਨਗਰ, 7 ਦਸੰਬਰ (ਪ. ਪ)-ਸਥਾਨਕ ਲਹਿਰੀ ਸ਼ਾਹ ਮੰਦਰ ਨੇੜੇ ਇਕੋ-ਰਾਤ ਦੋ ਦੁਕਾਨਾਂ ਦੇ ਤਾਲੇ ਤੋੜ ਕੇ ਚੋਰਾਂ ਨੇ ਹੱਥ ਸਾਫ਼ ਕੀਤੇ | ਜਾਣਕਾਰੀ ਅਨੁਸਾਰ ਵਾਸੂਦੇਵ ਕਮਿਊਨੀਕੇਸ਼ਨ ਮੋਬਾਈਲ ਦੀ ਦੁਕਾਨ ਅਤੇ ਖਿਡੌਣਿਆਂ ਦੇ ਸਾਮਾਨ ਦੀ ਦੁਕਾਨ ਵਿਚ ਚੋਰੀ ਕਰਕੇ ਚੋਰ ਫ਼ਰਾਰ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਭੈਣ-ਭਰਾ ਜ਼ਖ਼ਮੀ

ਰੂਪਨਗਰ, 7 ਦਸੰਬਰ (ਪ. ਪ)-ਰੂਪਨਗਰ ਦੇ ਪੁਲਿਸ ਲਾਈਨ ਨਜ਼ਦੀਕ ਬਾਈਪਾਸ ਲਾਈਟਾਂ ਵਾਲੇ ਚੌਕ 'ਤੇ ਅੱਜ ਸਵੇਰੇ ਮੋਟਰਸਾਈਕਲ ਸਵਾਰ ਭਰਾ-ਭੈਣ ਜ਼ਖ਼ਮੀ ਹੋ ਗਏ | ਜਾਣਕਾਰੀ ਅਨੁਸਾਰ ਦੋਵੇਂ ਭਰਾ-ਭੈਣ ਰੂਪਨਗਰ ਤੋਂ ਚੰਡੀਗੜ੍ਹ ਨੂੰ ਜਾ ਰਹੇ ਸਨ, ਜਦੋਂ ਉਕਤ ਸਥਾਨ 'ਤੇ ਹਰੀ ਬੱਤੀ ...

ਪੂਰੀ ਖ਼ਬਰ »

ਕਰਮਚਾਰੀਆਂ ਦਾ ਵੈਟ/ਜੀ. ਐੱਸ. ਟੀ. ਫ਼ੰਡ ਪਹਿਲ ਦੇ ਆਧਾਰ 'ਤੇ ਜਾਰੀ ਕਰਨ ਦੀ ਮੰਗ

ਸ੍ਰੀ ਅਨੰਦਪੁਰ ਸਾਹਿਬ, 7 ਦਸੰਬਰ (ਕਰਨੈਲ ਸਿੰਘ, ਨਿੱਕੂਵਾਲ)-ਪੰਜਾਬ ਮਿਊਾਸੀਪਲ ਵਰਕਰਜ਼ ਯੂਨੀਅਨ ਸ੍ਰੀ ਅਨੰਦਪੁਰ ਸਾਹਿਬ ਸਰਕਲ ਦੇ ਪ੍ਰਧਾਨ ਸੁਖਬੀਰ ਸਿੰਘ ਨੇ ਸੂਬਾ ਸਰਕਾਰ ਅਤੇ ਸਥਾਨਕ ਸਰਕਾਰਾਂ ਵਿਭਾਗ ਤੋਂ ਮੰਗ ਕੀਤੀ ਹੈ ਕਿ ਮੁਲਾਜ਼ਮਾਂ ਦਾ ਵੈਟ/ਜੀ. ਐੱਸ. ਟੀ. ...

ਪੂਰੀ ਖ਼ਬਰ »

ਡਾ. ਭੀਮ ਰਾਓ ਅੰਬੇਡਕਰ ਦਾ 64ਵਾਂ ਮਹਾਂ ਪ੍ਰੀ-ਨਿਰਵਾਣ ਦਿਵਸ ਮਨਾਇਆ

ਰੂਪਨਗਰ, 7 ਦਸੰਬਰ (ਸ. ਰਿ.)-ਬਾਬਾ ਸਾਹਿਬ ਡਾ. ਬੀ. ਆਰ. ਅੰਬੇਡਕਰ ਜਾਗਿ੍ਤੀ ਮੰਚ ਰੂਪਨਗਰ ਵਲੋਂ ਭਾਰਤ ਦੇ ਸੰਵਿਧਾਨ ਨਿਰਮਾਤਾ ਪਹਿਲੇ ਕਾਨੂੰਨ ਮੰਤਰੀ ਸਮਾਜ ਸੁਧਾਰਕ ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦਾ 64ਵਾਂ ਮਹਾ ਪ੍ਰੀ-ਨਿਰਵਾਣ ਦਿਵਸ ਬੜੀ ...

ਪੂਰੀ ਖ਼ਬਰ »

ਯਾਦਗਾਰੀ ਹੋ ਨਿੱਬੜਿਆ ਰਿਨਾਇਸੈਸ ਸਕੂਲ ਭਨੂਪਲੀ ਦਾ ਸਾਲਾਨਾ ਸਮਾਗਮ

ਢੇਰ, 7 ਦਸੰਬਰ (ਸ਼ਿਵ ਕੁਮਾਰ ਕਾਲੀਆ)-ਇਲਾਕੇ ਦੇ ਉੱਚ ਵਿੱਦਿਅਕ ਅਦਾਰੇ ਰਿਨਾਇਸੈਸ ਸਕੂਲ ਭਨੂਪਲੀ ਵਲੋਂ ਕਰਵਾਇਆ ਗਿਆ ਸਾਲਾਨਾ ਸਮਾਗਮ ਯਾਦਗਾਰੀ ਹੋ ਨਿੱਬੜਿਆ | ਇਸ ਸਮਾਗਮ 'ਚ ਜ਼ਿਲ੍ਹਾ ਪੁਲਿਸ ਮੁਖੀ ਸਵਪਨ ਸ਼ਰਮਾ ਆਈ. ਪੀ. ਐੱਸ. ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ...

ਪੂਰੀ ਖ਼ਬਰ »

ਪ੍ਰੇਰਨਾਮਈ ਬਾਲ ਗੀਤ ਦੀ ਵੀਡੀਓ ਫਿਲਮਾਈ

ਸ੍ਰੀ ਚਮਕੌਰ ਸਾਹਿਬ, 7 ਦਸੰਬਰ (ਜਗਮੋਹਣ ਸਿੰਘ ਨਾਰੰਗ)-ਪਿੰਡ ਬਸੀ ਗੁੱਜਰਾਂ ਦੇ ਗੁਰਦੇਵ ਸਿੰਘ ਕੰਗ ਮੈਮੋਰੀਅਲ ਰੂਰਲ ਇੰਸਟੀਚਿਊਟ ਫ਼ਾਰ ਕਰੀਅਰ ਕੋਰਸਿਜ਼ ਵਿਖੇ ਪ੍ਰਸਿੱਧ ਬਾਲ ਗਾਇਕ ਕਰਮਜੀਤ ਸਿੰਘ ਗਰੇਵਾਲ ਦੇ ਗੀਤ 'ਆਓ ਬੱਚਿਓ ਕੁਝ ਗੱਲਾਂ ਕਰੀਏ, ਵਿਚ ਜੀਵਨ ਦੇ ...

ਪੂਰੀ ਖ਼ਬਰ »

ਪਾਵਰ ਸਪੋਰਟਸ ਕੰਟਰੋਲ ਬੋਰਡ ਵਲੋਂ ਕਰਵਾਇਆ 3 ਰੋਜ਼ਾ ਵਾਲੀਬਾਲ ਟੂਰਨਾਮੈਂਟ ਸਮਾਪਤ

ਨੰਗਲ, 7 ਦਸੰਬਰ (ਪ੍ਰੀਤਮ ਸਿੰਘ ਬਰਾਰੀ)-ਪਾਵਰ ਸਪੋਰਟਸ ਕੰਟਰੋਲ ਬੋਰਡ ਵਲੋਂ ਕਰਵਾਏ ਗਏ ਤਿੰਨ ਰੋਜ਼ਾ ਵਾਲੀਬਾਲ ਟੂਰਨਾਮੈਂਟ ਅੱਜ ਸ਼ਾਨੋ-ਸ਼ੌਕਤ ਨਾਲ ਸਮਾਪਤ ਹੋ ਗਏ | ਇਸ ਟੂਰਨਾਮੈਂਟ ਦਾ ਫਾਈਨਲ ਮੁਕਾਬਲਾ ਬੀ. ਬੀ. ਐੱਮ. ਬੀ. ਅਤੇ ਸਤਲੁਜ ਜਲ ਵਿਧੁਤ ਨਿਗਮ ਲਿਮਟਿਡ ...

ਪੂਰੀ ਖ਼ਬਰ »

ਰਿਆਤ ਬਾਹਰਾ ਯੂਨੀਵਰਸਿਟੀ ਦੇ ਵਿਦਿਆਰਥੀਆਂ ਵਲੋਂ ਵਿਗਿਆਨਕ ਦੌਰਾ

ਰੂਪਨਗਰ, 7 ਦਸੰਬਰ (ਸਤਨਾਮ ਸਿੰਘ ਸੱਤੀ)-ਰਿਆਤ ਬਾਹਰਾ ਯੂਨੀਵਰਸਿਟੀ ਸਕੂਲ ਆਫ਼ ਸਾਇੰਸਿਜ਼ ਦੇ ਜੀਵ ਵਿਗਿਆਨ ਵਿਭਾਗ ਵਲੋਂ ਬੌਟਨੀਕਲ ਗਿਆਨ ਦੀ ਪ੍ਰਾਪਤੀ ਅਤੇ ਪ੍ਰਸਾਰ ਲਈ ਵਿਦਿਆਰਥੀਆਂ ਦਾ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਬੌਟਨੀਕਲ ਗਾਰਡਨ ਅਤੇ ...

ਪੂਰੀ ਖ਼ਬਰ »

ਜਸਵੀਰ ਕੌਰ ਨੈਸ਼ਨਲ ਐਕਸੀਲੈਂਸ ਆਈਕਾਨ ਐਵਾਰਡ ਨਾਲ ਸਨਮਾਨਿਤ

ਕੀਰਤਪੁਰ ਸਾਹਿਬ, 7 ਦਸੰਬਰ (ਬੀਰਅੰਮਿ੍ਤਪਾਲ ਸਿੰਘ ਸੰਨੀ)-ਪਿਛਲੇ ਦਿਨੀਂ ਐਾਟੀ ਕੁਰੱਪਸ਼ਨ ਫਾਊਾਡੇਸ਼ਨ ਆਫ਼ ਇੰਡੀਆ ਨਾਮਕ ਐੱਨ. ਜੀ. ਓ. ਵਲੋਂ ਹਰਿਆਣਾ ਦੇ ਕਰਨਾਲ ਜ਼ਿਲੇ੍ਹ ਅੰਦਰ ਕਰਵਾਏ ਗਏ ਇਕ ਪ੍ਰੋਗਰਾਮ ਦੌਰਾਨ ਪੰਜਾਬ ਸਮੇਤ ਹਿਮਾਚਲ ਪ੍ਰਦੇਸ਼ ਅਤੇ ਹਰਿਆਣਾ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਫ਼ਸਰ ਵਲੋਂ ਸਕੂਲਾਂ ਦੀ ਜਾਂਚ

ਸ੍ਰੀ ਅਨੰਦਪੁਰ ਸਾਹਿਬ, 7 ਦਸੰਬਰ (ਨਿੱਕੂਵਾਲ, ਕਰਨੈਲ ਸਿੰਘ)-ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰਾਇਮਰੀ ਸ਼ਾਮ ਲਾਲ ਕੈਂਥ ਵਲੋਂ ਬਲਾਕ ਸ੍ਰੀ ਅਨੰਦਪੁਰ ਸਾਹਿਬ ਅਤੇ ਨੂਰਪੁਰ ਬੇਦੀ ਨਾਲ ਸਬੰਧਿਤ ਵੱਖ-ਵੱਖ ਸਕੂਲਾਂ ਦੀ ਜਾਂਚ ਕੀਤੀ ਗਈ ਅਤੇ ਪੜ੍ਹੋ ਪੰਜਾਬ ਪ੍ਰੋਜੈਕਟ ਦੇ ...

ਪੂਰੀ ਖ਼ਬਰ »

ਖ਼ਾਲਸਾ ਏਡ ਮੁਖੀ ਰਵੀ ਸਿੰਘ ਤੇ ਟੀਮ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ

ਘਨੌਲੀ, 7 ਦਸੰਬਰ (ਜਸਵੀਰ ਸਿੰਘ ਸੈਣੀ)-ਹੜ੍ਹ ਪੀੜਤਾਂ ਅਤੇ ਆਰਥਿਕ ਪੱਖੋਂ ਕਮਜ਼ੋਰ ਵਰਗ ਦੇ ਲੋਕਾਂ ਲਈ ਮਸੀਹਾ ਬਣ ਕੇ ਆਏ ਖ਼ਾਲਸਾ ਏਡ ਦੇ ਮੁਖੀ ਰਵੀ ਸਿੰਘ ਦੀ ਅਗਵਾਈ 'ਚ ਉਨ੍ਹਾਂ ਦੀ ਟੀਮ ਵਲੋਂ ਜਿੱਥੇ ਪੂਰੇ ਸੰਸਾਰ 'ਚ ਹੀ ਮਾਨਵਤਾ ਦੀ ਭਲਾਈ ਲਈ ਕਾਰਜ ਕੀਤੇ ਜਾਂਦੇ ਹਨ, ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਨੇ ਦੜੌਲੀ ਵਿਖੇ ਰਾਤਰੀ ਸਭਾ ਕਰਵਾਈ

ਢੇਰ, 7 ਦਸੰਬਰ (ਸ਼ਿਵ ਕੁਮਾਰ ਕਾਲੀਆ)-ਆਮ ਲੋਕਾਂ ਨੂੰ ਸਰਕਾਰੀ ਯੋਜਨਾਵਾਂ ਦਾ ਲਾਭ ਮਿਲਣ ਵਿਚ ਹੋਣ ਵਾਲੀ ਬੇਲੋੜੀ ਦੇਰੀ ਨੂੰ ਦੂਰ ਕਰਨ, ਲੋਕਾਂ ਦੀਆਂ ਮੁਸ਼ਕਿਲਾਂ ਅਤੇ ਸਮੱਸਿਆਵਾਂ ਨੂੰ ਨੇੜੇ ਤੋਂ ਜਾਣੰੂ ਹੋਣ ਅਤੇ ਦੂਰ-ਦੁਰਾਡੇ ਪਿੰਡਾਂ ਵਿਚ ਰਹਿ ਰਹੇ ਆਮ ਲੋਕਾਂ ...

ਪੂਰੀ ਖ਼ਬਰ »

ਆਦਰਸ਼ ਟਰੱਸਟ ਵਲੋਂ ਡਿਜੀਟਲ ਐਕਸਰੇ ਮਸ਼ੀਨ ਦਾ ਉਦਘਾਟਨ

ਸ੍ਰੀ ਚਮਕੌਰ ਸਾਹਿਬ, 7 ਦਸੰਬਰ (ਜਗਮੋਹਣ ਸਿੰਘ ਨਾਰੰਗ)-ਸਥਾਨਕ ਆਦਰਸ਼ ਭਵਨ ਵਿਖੇ ਆਦਰਸ਼ ਐਜੂਕੇਸ਼ਨਲ ਅਤੇ ਚੈਰੀਟੇਬਲ ਟਰੱਸਟ ਵਲੋਂ ਆਧੁਨਿਕ ਡਿਜੀਟਲ ਐਕਸਰੇ ਮਸ਼ੀਨ ਦਾ ਉਦਘਾਟਨ ਰੂਪਨਗਰ ਦੇ ਸਮਾਜ-ਸੇਵੀ ਅਤੇ ਪ੍ਰਸਿੱਧ ਸਰਜਨ ਡਾ. ਆਰ. ਐੱਸ. ਪਰਮਾਰ ਨੇ ਕੀਤਾ | ਇਸ ...

ਪੂਰੀ ਖ਼ਬਰ »

ਪਿੰਡ ਫ਼ਤਿਹਪੁਰ ਬੁੰਗਾ ਦਾ ਇੰਦਰਜੀਤ ਸਿੰਘ ਸਿੱਧੀ ਭਰਤੀ ਰਾਹੀਂ ਪਿ੍ੰਸੀਪਲ ਬਣਿਆ

ਬੁੰਗਾ ਸਾਹਿਬ, 7 ਦਸੰਬਰ (ਸੁਖਚੈਨ ਸਿੰਘ ਰਾਣਾ)-ਪੰਜਾਬ ਪਬਲਿਕ ਸਰਵਿਸ ਕਮਿਸ਼ਨ ਪਟਿਆਲਾ ਵਲੋਂ ਪੰਜਾਬ ਦੇ ਸਰਕਾਰੀ ਸਕੂਲਾਂ ਲਈ ਸਿੱਧੀ ਭਰਤੀ ਰਾਹੀਂ ਜਿਨ੍ਹਾਂ 154 ਪਿ੍ੰਸੀਪਲਾਂ ਦੀ ਚੋਣ ਕੀਤੀ ਗਈ, ਉਨ੍ਹਾਂ ਵਿਚ ਨਜ਼ਦੀਕੀ ਪਿੰਡ ਫ਼ਤਿਹਪੁਰ ਬੁੰਗਾ ਥਾਣਾ ਸ੍ਰੀ ...

ਪੂਰੀ ਖ਼ਬਰ »

ਮਾਤਾ ਗੁਜਰੀ ਵੈੱਲਫੇਅਰ ਸੁਸਾਇਟੀ ਦੀ ਮੀਟਿੰਗ

ਸ੍ਰੀ ਅਨੰਦਪੁਰ ਸਾਹਿਬ, 7 ਦਸੰਬਰ (ਨਿੱਕੂਵਾਲ, ਕਰਨੈਲ ਸਿੰਘ)-ਮਾਤਾ ਗੁਜਰੀ ਵੈੱਲਫੇਅਰ ਸੁਸਾਇਟੀ ਦੀ ਮੀਟਿੰਗ ਪ੍ਰਧਾਨ ਜਥੇਦਾਰ ਸੁਰਿੰਦਰ ਸਿੰਘ ਮਟੌਰ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਸਾਰਿਆਂ ਤੋਂ ਪਹਿਲਾਂ ਸਭਾ ਦੇ ਸਰਗਰਮ ਮੈਂਬਰ ਅਤੇ ਪਿੰਡ ਸ਼ਾਹਪੁਰ ਬੇਲਾ ਦੇ ...

ਪੂਰੀ ਖ਼ਬਰ »

ਨੰਬਰਦਾਰ ਯੂਨੀਅਨ ਤਹਿਸੀਲ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ

ਸ੍ਰੀ ਚਮਕੌਰ ਸਾਹਿਬ, 7 ਦਸੰਬਰ (ਜਗਮੋਹਣ ਸਿੰਘ ਨਾਰੰਗ)-ਨੰਬਰਦਾਰ ਯੂਨੀਅਨ ਤਹਿਸੀਲ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ ਤਹਿਸੀਲ ਪ੍ਰਧਾਨ ਬਲਬੀਰ ਸਿੰਘ ਬੇਲਾ ਦੀ ਪ੍ਰਧਾਨਗੀ ਹੇਠ ਸਥਾਨਕ ਬਾਬਾ ਸੰਗਤ ਸਿੰਘ ਦੀਵਾਨ ਹਾਲ ਵਿਚ ਹੋਈ, ਜਿਸ 'ਚ ਜੱਦੀ ਪੁਸ਼ਤੀ ਨੰਬਰਦਾਰੀ ਦੀ ...

ਪੂਰੀ ਖ਼ਬਰ »

ਮਿਡ-ਡੇ-ਮੀਲ ਵਰਕਰ ਯੂਨੀਅਨ ਦੀ ਮੀਟਿੰਗ

ਰੂਪਨਗਰ, 7 ਦਸੰਬਰ (ਸ. ਰ.)-ਮਿਡ-ਡੇ-ਮੀਲ ਵਰਕਰ ਯੂਨੀਅਨ ਦੀ ਹੋਈ ਮੀਟਿੰਗ 'ਚ ਬਲਾਕ ਪ੍ਰਧਾਨ ਜਸਵਿੰਦਰ ਕੌਰ, ਰਮਾ ਸ਼ਰਮਾ, ਕਿਰਨ ਸ਼ਰਮਾ, ਗੁਰਦੀਪ ਕੌਰ ਆਦਿ ਨੇ ਸੰਬੋਧਨ ਕੀਤਾ ਅਤੇ ਸਰਕਾਰ ਤੋਂ ਮੰਗ ਕੀਤੀ ਕਿ ਮਿਡ-ਡੇ-ਮੀਲ ਵਰਕਰਾਂ ਵੱਲ ਕਿਸੇ ਵੀ ਸਰਕਾਰ ਜਾਂ ਕਿਸੇ ਵੀ ...

ਪੂਰੀ ਖ਼ਬਰ »

ਬਰਿੰਦਰ ਢਿੱਲੋਂ ਦੇ ਸੂਬਾ ਯੂਥ ਕਾਂਗਰਸ ਪ੍ਰਧਾਨ ਜਿੱਤਣ ਦੀ ਖੁਸ਼ੀ 'ਚ ਸਮਰਥਕਾਂ ਨੇ ਲੱਡੂ ਵੰਡੇ

ਰੂਪਨਗਰ, 7 ਦਸੰਬਰ (ਸਤਨਾਮ ਸਿੰਘ ਸੱਤੀ)-ਪੰਜਾਬ ਯੂਥ ਕਾਂਗਰਸ ਦੀ ਪ੍ਰਧਾਨਗੀ ਚੋਣ ਜਿੱਤ ਕੇ ਸੂਬਾ ਯੂਥ ਕਾਂਗਰਸ ਦੇ ਪ੍ਰਧਾਨ ਬਣੇ ਜ਼ਿਲ੍ਹਾ ਰੂਪਨਗਰ ਦੇ ਸਾਬਕਾ ਜ਼ਿਲ੍ਹਾ ਕਾਂਗਰਸ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਦੇ ਸਮਰਥਕਾਂ 'ਚ ਖੁਸ਼ੀ ਦੀ ਲਹਿਰ ਫੈਲ ਗਈ ਹੈ | ...

ਪੂਰੀ ਖ਼ਬਰ »

ਬਾਬਾ ਗੁਰਦਿੱਤਾ ਜੀ ਖ਼ਾਲਸਾ ਪਬਲਿਕ ਸਕੂਲ ਵਿਖੇ ਝੰਡਾ ਦਿਵਸ ਮਨਾਇਆ

ਮੋਰਿੰਡਾ, 7 ਦਸੰਬਰ (ਪਿ੍ਤਪਾਲ ਸਿੰਘ)-ਪਿੰਡ ਮੜੌਲੀ ਕਲਾਂ ਦੇ ਬਾਬਾ ਗੁਰਦਿੱਤਾ ਜੀ ਖ਼ਾਲਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਝੰਡਾ ਦਿਵਸ ਮੌਕੇ ਵਿਸ਼ੇਸ਼ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ਚੇਅਰਮੈਨ ਜਸਵਿੰਦਰ ...

ਪੂਰੀ ਖ਼ਬਰ »

ਚਰਨਜੀਤ ਸਿੰਘ ਮੈਮੋਰੀਅਲ ਨਰਸਿੰਗ ਕਾਲਜ ਵਿਖੇ ਸਾਲਾਨਾ ਸਮਾਗਮ ਕਰਵਾਇਆ

ਮੋਰਿੰਡਾ, 7 ਦਸੰਬਰ (ਪਿ੍ਤਪਾਲ ਸਿੰਘ)-ਚਰਨਜੀਤ ਸਿੰਘ ਮੈਮੋਰੀਅਲ ਨਰਸਿੰਗ ਕਾਲਜ ਮੋਰਿੰਡਾ ਵਿਖੇ ਸਾਲਾਨਾ ਸਮਾਗਮ ਕਰਵਾਇਆ ਗਿਆ, ਜਿਸ 'ਚ ਨਰਸਿੰਗ ਟਰੇਨਿੰਗ ਪੂਰੀ ਕਰ ਚੁੱਕੀਆਂ ਵਿਦਿਆਰਥਣਾਂ ਲਈ ਵਿਦਾਇਗੀ ਪਾਰਟੀ ਦਿੱਤੀ ਗਈ ਜਦਕਿ ਨਵੇਂ ਸੈਸ਼ਨ ਵਿਚ ਦਾਖਲ ਹੋਈਆਂ ...

ਪੂਰੀ ਖ਼ਬਰ »

ਨੁੱਕੜ ਨਾਟਕ ਦੀ ਪੇਸ਼ਕਾਰੀ

ਨੰਗਲ, 7 ਦਸੰਬਰ (ਪ੍ਰੀਤਮ ਸਿੰਘ ਬਰਾਰੀ)-ਸ਼ਿਵਾਲਿਕ ਮਾਡਲ ਸੀਨੀਅਰ ਸੈਕੰਡਰੀ ਸਕੂਲ ਨੰਗਲ ਦੇ ਐੱਨ. ਸੀ. ਸੀ. ਕੈਡਿਟਾਂ ਨੇ ਪੰਜਾਬ ਨੇਵਲ ਯੂਨਿਟ ਦੇ ਕਮਾਂਡਿੰਗ ਅਫ਼ਸਰ ਕੈਪਟਨ ਸਰਬਜੀਤ ਸਿੰਘ ਸੈਣੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਕੂਲ ਵਿਚ 'ਕਚਰੇ ਦਾ ਸਮਾਧਾਨ' ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX