ਤਾਜਾ ਖ਼ਬਰਾਂ


ਨਿਰਭਿਆ ਮਾਮਲਾ: ਦੋਸ਼ੀ ਪਵਨ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਅੱਜ ਹੋਵੇਗੀ ਸੁਣਵਾਈ
. . .  24 minutes ago
ਨਵੀਂ ਦਿੱਲੀ, 20 ਜਨਵਰੀ- ਨਿਰਭਿਆ ਮਾਮਲੇ 'ਚ ਦੋਸ਼ੀ ਪਵਨ ਕੁਮਾਰ ਗੁਪਤਾ ਦੀ ਪਟੀਸ਼ਨ 'ਤੇ ਅੱਜ ਸੁਪਰੀਮ ਕੋਰਟ 'ਚ ਸੁਣਵਾਈ ...
ਅੱਜ ਦਾ ਵਿਚਾਰ
. . .  40 minutes ago
ਸੰਘਣੀ ਧੁੰਦ ਕਾਰਨ ਬਰਮਿੰਘਮ-ਅੰਮ੍ਰਿਤਸਰ ਉਡਾਣ ਨੂੰ ਮੋੜਿਆ ਦਿੱਲੀ ਵੱਲ
. . .  1 day ago
ਰਾਜਾਸਾਂਸੀ, 19 ਜਨਵਰੀ (ਹੇਰ/ਹਰਦੀਪ ਸਿੰਘ ਖੀਵਾ) - ਮੌਸਮ ਖ਼ਰਾਬ ਹੋਣ ਅਤੇ ਸੰਘਣੀ ਧੁੰਦ ਪੈਣ ਕਾਰਨ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਦਿੱਲੀ ਤੋਂ ਪੁੱਜਣ ਵਾਲੀ ਇੱਕ ਉਡਾਣ ਰੱਦ ਹੋ ਗਈ ਜਦੋਂ ਕਿ ਬਰਮਿੰਘਮ ਤੋਂ ਅੰਮ੍ਰਿਤਸਰ...
ਫੈਸਲਾਕੁੰਨ ਵਨਡੇ 'ਚ ਭਾਰਤ ਦੀ ਆਸਟ੍ਰੇਲੀਆ ਉੱਪਰ 7 ਵਿਕਟਾਂ ਨਾਲ ਸ਼ਾਨਦਾਰ ਜਿੱਤ
. . .  1 day ago
ਭਾਰਤ ਆਸਟ੍ਰੇਲੀਆ ਫੈਸਲਾਕੁੰਨ ਵਨਡੇ : ਕਪਤਾਨ ਵਿਰਾਟ ਕੋਹਲੀ ਸੈਂਕੜੇ ਤੋਂ ਖੁੰਝੇ, 89 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਭਾਰਤ 34 ਓਵਰਾਂ ਮਗਰੋਂ 188 ਦੌੜਾਂ 'ਤੇ, ਜਿੱਤਣ ਲਈ ਚਾਹੀਦੀਆਂ ਹਨ 99 ਦੌੜਾਂ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਭਾਰਤ 31 ਓਵਰਾਂ ਮਗਰੋਂ 161/1 'ਤੇ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਭਾਰਤ ਨੂੰ 120 ਗੇਂਦਾਂ ਵਿਚ ਜਿੱਤਣ ਲਈ ਚਾਹੀਦੀਆਂ ਹਨ 131 ਦੌੜਾਂ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਰੋਹਿਤ ਸ਼ਰਮਾ ਨੇ 110 ਗੇਂਦਾਂ 'ਤੇ ਠੋਕਿਆ ਸੈਂਕੜਾ, ਸਕੋਰ 154/1
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਭਾਰਤ ਦੀਆਂ ਇਕ ਵਿਕਟ ਦੇ ਨੁਕਸਾਨ 'ਤੇ 150 ਦੌੜਾਂ ਪੂਰੀਆਂ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਵਿਰਾਟ ਕੋਹਲੀ ਨੇ ਕਪਤਾਨ ਵਜੋਂ 5 ਹਜ਼ਾਰ ਦੌੜਾਂ ਕੀਤੀਆਂ ਪੂਰੀਆਂ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਭਾਰਤ ਨੇ 20.3 ਓਵਰਾਂ 'ਚ 100 ਦੌੜਾਂ ਕੀਤੀਆਂ ਪੂਰੀਆਂ
. . .  1 day ago
ਹਵਲਦਾਰ ਬਲਜਿੰਦਰ ਸਿੰਘ ਦਾ ਕੀਤਾ ਗਿਆ ਅੰਤਿਮ ਸਸਕਾਰ
. . .  1 day ago
ਚੌਲਾਂਗ, 19 ਜਨਵਰੀ (ਸੁਖਦੇਵ ਸਿੰਘ) - ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਜਹੂਰਾ ਦੇ ਹਵਲਦਾਰ ਬਲਜਿੰਦਰ ਸਿੰਘ ਲੇਹ ਲਦਾਖ ਵਿਖੇ ਸ਼ਹੀਦ ਹੋ ਗਏ। ਅੱਜ ਉਨ੍ਹਾਂ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕਰ ਦਿੱਤਾ ਗਿਆ...
ਭਾਰਤ ਆਸਟ੍ਰੇਲੀਆ ਮੈਚ : ਰੋਹਿਤ ਸ਼ਰਮਾ ਨੇ ਬਣਾਇਆ ਅਰਧ ਸੈਂਕੜਾ
. . .  1 day ago
ਭਾਰਤ ਆਸਟ੍ਰੇਲੀਆ ਮੈਚ : ਕੇ.ਐਲ. ਰਾਹੁਲ 19 ਦੌੜਾਂ ਬਣਾ ਕੇ ਆਊਟ, ਭਾਰਤ 69/1 'ਤੇ
. . .  1 day ago
ਭਾਰਤ ਆਸਟ੍ਰੇਲੀਆ ਫੈਸਲਾਕੁੰਨ ਵਨਡੇ : ਭਾਰਤ 5 ਓਵਰਾਂ ਮਗਰੋਂ 61/0 'ਤੇ
. . .  1 day ago
ਸਬਜ਼ੀ ਵੇਚਣ ਵਾਲੇ ਦਾ ਨਿਕਲਿਆ ਲੋਹੜੀ ਬੰਪਰ
. . .  1 day ago
ਭਾਰਤ ਆਸਟ੍ਰੇਲੀਆ ਫੈਸਲਾਕੁੰਨ ਵਨਡੇ : ਭਾਰਤ 5 ਓਵਰਾਂ ਮਗਰੋਂ 38/0 'ਤੇ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਵਨਡੇ : ਆਸਟ੍ਰੇਲੀਆ ਨੇ ਭਾਰਤ ਨੂੰ ਜਿੱਤ ਲਈ ਦਿੱਤਾ 287 ਦੌੜਾਂ ਦਾ ਟੀਚਾ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਵਨਡੇ : ਆਸਟ੍ਰੇਲੀਆ ਦਾ ਨੌਵਾਂ ਖਿਡਾਰੀ ਆਊਟ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਵਨਡੇ : ਮੁਹੰਮਦ ਸ਼ੰਮੀ ਨੇ ਇੱਕੋ ਓਵਰ 'ਚ ਆਸਟ੍ਰੇਲੀਆ ਦੇ ਦੋ ਖਿਡਾਰੀ ਕੀਤੇ ਆਊਟ
. . .  1 day ago
...ਤੇ ਹੁਣ ਮੁਕਤਸਰ ਸਾਹਿਬ 'ਚ ਫੜਿਆ ਗਿਆ ਕਿਸੇ ਹੋਰ ਉਮੀਦਵਾਰ ਦੀ ਥਾਂ ਟੈੱਟ ਦਾ ਪੇਪਰ ਦੇ ਰਿਹਾ ਵਿਅਕਤੀ
. . .  1 day ago
ਕਸ਼ਮੀਰ 'ਚ ਇੰਟਰਨੈੱਟ ਨੂੰ ਲੈ ਕੇ ਦਿੱਤੇ ਬਿਆਨ 'ਤੇ ਨੀਤੀ ਆਯੋਗ ਦੇ ਮੈਂਬਰ ਸਾਰਸਵਤ ਨੇ ਦਿੱਤੀ ਸਫ਼ਾਈ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਵਨਡੇ : ਭਾਰਤ ਨੂੰ ਮਿਲੀ 6ਵੀਂ ਸਫਲਤਾ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਵਨਡੇ : ਆਸਟ੍ਰੇਲੀਆ ਦੇ ਸਟੀਵ ਸਮਿਥ ਦੀਆਂ 100 ਦੌੜਾਂ ਪੂਰੀਆਂ
. . .  1 day ago
ਨਾਗਰਿਕਤਾ ਕਾਨੂੰਨ ਅਤੇ ਐੱਨ. ਆਰ. ਸੀ. ਭਾਰਤ ਦਾ ਅੰਦਰੂਨੀ ਮਾਮਲਾ ਪਰ ਇਸ ਦੀ ਲੋੜ ਨਹੀਂ ਸੀ- ਸ਼ੇਖ਼ ਹਸੀਨਾ
. . .  1 day ago
ਇੰਟਰ ਹੋਸਟਲ ਮੈਨੇਜਮੈਂਟ ਮੈਨੂਅਲ ਰੱਦ ਕਰਵਾਉਣ ਲਈ ਕੇਸ ਦਾਇਰ ਕਰਵਾਏਗਾ ਜੇ.ਐਨ.ਯੂ ਵਿਦਿਆਰਥੀ ਸੰਘ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਵਨਡੇ : ਆਸਟ੍ਰੇਲੀਆ ਦਾ ਪੰਜਵਾਂ ਖਿਡਾਰੀ (ਕੈਰੀ) 35 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਵਨਡੇ : 40 ਓਵਰਾਂ ਬਾਅਦ ਆਸਟ੍ਰੇਲੀਆ 223/4
. . .  1 day ago
37 ਓਵਰਾਂ 'ਚ ਆਸਟ੍ਰੇਲੀਆ ਦੀਆਂ 200 ਦੌੜਾਂ ਪੂਰੀਆਂ
. . .  1 day ago
ਦਿੱਲੀ 'ਚ ਭਾਜਪਾ ਦਫ਼ਤਰ ਦੇ ਬਾਹਰ ਪਾਰਟੀ ਵਰਕਰਾਂ ਵਲੋਂ ਪ੍ਰਦਰਸ਼ਨ
. . .  1 day ago
ਨਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਕਾਬੂ
. . .  1 day ago
ਗੁਰਦੁਆਰਾ ਪੰਜਾ ਸਾਹਿਬ ਵਿਖੇ ਵਿਸਾਖੀ ਮਨਾਉਣ ਲਈ 3000 ਸ਼ਰਧਾਲੂ ਜਾਣਗੇ ਪਾਕਿ : ਸਿਰਸਾ
. . .  1 day ago
ਦਿੱਲੀ ਵਿਧਾਨ ਸਭਾ ਚੋਣਾਂ : ਆਮ ਆਦਮੀ ਪਾਰਟੀ ਨੇ ਜਾਰੀ ਕੀਤਾ ਮੈਨੀਫੈਸਟੋ
. . .  1 day ago
ਭਾਰਤ-ਆਸਟ੍ਰੇਲੀਆ ਫਾਈਨਲ ਇਕ ਦਿਨਾਂ ਮੈਚ : ਆਸਟ੍ਰੇਲੀਅਨ ਖਿਡਾਰੀ ਫਿੰਚ 19 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ-ਆਸਟ੍ਰੇਲੀਆ ਫਾਈਨਲ ਇਕ ਦਿਨਾਂ ਮੈਚ : ਆਸਟ੍ਰੇਲੀਅਨ ਖਿਡਾਰੀ ਡੇਵਿਡ ਵਾਰਨਰ 38 ਦੌੜਾਂ ਬਣਾ ਕੇ ਆਊਟ
. . .  1 day ago
ਹੌਲਦਾਰ ਬਲਜਿੰਦਰ ਸਿੰਘ ਲੇਹ ਲਦਾਖ਼ 'ਚ ਡਿਊਟੀ ਦੌਰਾਨ ਹੋਇਆ ਸ਼ਹੀਦ
. . .  1 day ago
ਨਸ਼ੇ ਦੀ ਓਵਰ ਡੋਜ਼ ਕਾਰਨ ਨੌਜਵਾਨ ਦੀ ਹੋਈ ਮੌਤ
. . .  1 day ago
ਲੋਕਾਂ ਨੂੰ ਬਿਹਤਰ ਜ਼ਿੰਦਗੀ ਪ੍ਰਦਾਨ ਕਰਨਾ ਹੈ ਨਾਗਰਿਕਤਾ ਸੋਧ ਕਾਨੂੰਨ ਦਾ ਮਕਸਦ: ਵਿਤ ਮੰਤਰੀ
. . .  1 day ago
ਭਾਰਤ ਆਸਟ੍ਰੇਲੀਆ ਫਾਈਨਲ ਇਕ ਦਿਨਾਂ ਮੈਚ : ਆਸਟ੍ਰੇਲੀਆ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  1 day ago
ਦਿੱਲੀ : ਐਨ.ਆਰ.ਸੀ ਅਤੇ ਸੀ.ਏ.ਏ ਦੇ ਖ਼ਿਲਾਫ਼ ਜਾਰੀ ਪ੍ਰਦਰਸ਼ਨ 'ਚ ਸ਼ਾਮਲ ਹੋਏ ਅਦਾਕਾਰ ਸੁਸ਼ਾਂਤ ਸਿੰਘ
. . .  1 day ago
ਮਹਾਰਾਸ਼ਟਰ ਅਤੇ ਕਰਨਾਟਕ ਦੇ ਦਰਮਿਆਨ ਸਰਹੱਦੀ ਵਿਵਾਦ ਨੂੰ ਸੁਲਝਾਏ ਗ੍ਰਹਿ ਮੰਤਰਾਲੇ : ਸੰਜੇ ਰਾਉਤ
. . .  1 day ago
20 ਕਰੋੜ ਦੀ ਹੈਰੋਇਨ ਸਮੇਤ ਦੋ ਨਸ਼ਾ ਤਸਕਰ ਕਾਬੂ
. . .  1 day ago
ਫ਼ਰੀਦਕੋਟ ਵਿਖੇ ਅਧਿਆਪਕ ਯੋਗਤਾ ਟੈੱਸਟ ਦੌਰਾਨ ਕਿਸੇ ਹੋਰ ਦੀ ਜਗ੍ਹਾ ਪ੍ਰੀਖਿਆ ਦੇ ਰਿਹਾ ਇਕ ਵਿਅਕਤੀ ਕਾਬੂ
. . .  1 day ago
ਸੰਘਣੀ ਧੁੰਦ ਨੇ ਰੋਕੀ ਵਾਹਨਾਂ ਦੀ ਰਫ਼ਤਾਰ
. . .  1 day ago
ਪਾਕਿ 'ਚ ਅਗਵਾ ਦੱਸੀ ਜਾ ਰਹੀ ਹਿੰਦੂ ਕੁੜੀ ਨੇ ਸਵੈ ਇੱਛਾ ਨਾਲ ਕੀਤਾ ਧਰਮ ਪਰਿਵਰਤਨ, ਵੀਡੀਓ 'ਚ ਕੀਤਾ ਖ਼ੁਲਾਸਾ
. . .  1 day ago
ਮਹਾਰਾਸ਼ਟਰ : ਸ਼ਬਾਨਾ ਆਜ਼ਮੀ ਦੇ ਡਰਾਈਵਰ ਦੇ ਖ਼ਿਲਾਫ਼ ਦਰਜ ਹੋਇਆ ਮਾਮਲਾ
. . .  1 day ago
ਸੰਘਣੀ ਧੁੰਦ ਕਾਰਨ ਟੋਲ ਪਲਾਜ਼ਾ ਤੇ ਲੱਗਿਆ ਵਾਹਨਾਂ ਦਾ ਜਾਮ, ਪ੍ਰੀਖਿਆਰਥੀ ਪਰੇਸ਼ਾਨ
. . .  1 day ago
ਸੰਘਣੀ ਧੁੰਦ ਕਾਰਣ ਫਿਰੋਜ਼ਪੁਰ-ਫਾਜਿਲਕਾ ਸੜਕ 'ਤੇ ਅਨੇਕਾ ਗੱਡੀਆਂ ਆਪਸ 'ਚ ਟਕਰਾਈਆਂ
. . .  1 day ago
ਅਧਿਆਪਕ ਯੋਗਤਾ ਟੈੱਸਟ ਦੌਰਾਨ ਕਿਸੇ ਦੀ ਜਗ੍ਹਾ ਟੈੱਸਟ ਦੇਣ ਵਾਲੇ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ- ਕ੍ਰਿਸ਼ਨ ਕੁਮਾਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 23 ਮੱਘਰ ਸੰਮਤ 551

ਪਟਿਆਲਾ

ਰੱਖੜਾ ਦੀ ਅਗਵਾਈ ਵਿਚ ਜ਼ਿਲ੍ਹਾ ਪੁਲਿਸ ਮੁਖੀ ਨੂੰ ਮਿਲਿਆ ਅਕਾਲੀਆਂ ਦਾ ਵਫ਼ਦ

ਪਟਿਆਲਾ, 7 ਦਸੰਬਰ (ਜ.ਸ. ਢਿੱਲੋਂ)-ਪਿੰਡ ਤਖਤੂਮਾਜਰਾ ਦੀ ਬੀਬੀ ਜਾਗੀਰ ਕੌਰ ਦੀ ਮੌਤ ਦੇ ਮਾਮਲੇ ਵਿਚ ਅੱਜ ਸਾਬਕਾ ਮੰਤਰੀ ਤੇ ਜਿਲਾ ਪਟਿਆਲਾ ਅਕਾਲੀ ਦਲ ਦੇ ਦਿਹਾਤੀ ਪ੍ਰਧਾਨ ਸੁਰਜੀਤ ਸਿੰਘ ਰੱਖੜਾ ਦੀ ਅਗਵਾਈ ਵਿਚ ਇਕ ਵਫਦ ਜਿਲ੍ਹਾ ਪੁਲਿਸ ਮੁਖੀ ਮਨਦੀਪ ਸਿੰਘ ਸਿੱਧੂ ਨੂੰ ਮਿਲ ਕੇ ਮੰਗ ਕੀਤੀ ਹੈ ਕਿ ਤਖਤੂਮਾਜਰਾ ਕਾਂਡ ਲਈ ਅਸਲ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ ਨਹੀਂ ਤਾਂ ਅਕਾਲੀ ਦਲ ਤਿੱਖਾ ਸੰਘਰਸ਼ ਕਰੇਗਾ | ਰੱਖੜਾ ਨੇ ਕਿਹਾ ਕਿ ਪੁਲਿਸ ਤਖਤੂਮਾਜਰਾ ਵਿਖੇ ਨਾਜਾਇਜ਼ ਅਕਾਲੀ ਵਰਕਰਾਂ ਖਿਲਾਫ ਕੇਸ ਦਰਜ ਕਰਕੇ ਜਾਣ ਬੁੱਝ ਕੇ ਸਮੁੱਚੇ ਪਰਿਵਾਰਾਂ ਨੂੰ ਪ੍ਰੇਸ਼ਾਨ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਪੰਜਾਬ 'ਚ ਇਸ ਵੇਲੇ ਜੰਗਲ ਦਾ ਰਾਜ ਹੈ | ਇਸ ਵਫਦ ਵਿਚ ਵਿਧਾਇਕ ਸਨੌਰ ਹਰਿੰਦਰਪਾਲ ਸਿੰਘ ਚੰਦੂਮਾਜਰਾ, ਸਾਬਕਾ ਚੈਅਰਮੈਨ ਸੁਰਜੀਤ ਸਿੰਘ ਅਬਲੋਵਾਲ, ਹਲਕਾ ਇੰਚਾਰਜ ਘਨੌਰ ਬੀਬੀ ਹਰਪ੍ਰੀਤ ਕੌਰ ਮੂਖਮੇਲਪੁਰ, ਸਤਬੀਰ ਸਿੰਘ ਖੱਟੜਾ ਹਲਕਾ ਇੰਚਾਰਜ ਪਟਿਆਲਾ ਦਿਹਾਤੀ, ਕਾਰਜਕਾਰੀ ਮੈਂਬਰ ਜਸਮੇਰ ਸਿੰਘ ਲਾਛੜੂ, ਸੁਰਜੀਤ ਸਿੰਘ ਗੜੀ, ਜਰਨੈਲ ਸਿੰਘ ਕਰਤਾਰਪੁਰ, ਸਤਵਿੰਦਰ ਸਿੰਘ ਟੋਹੜਾ, ਜਸਪਾਲ ਸਿੰਘ ਕਲਿਆਣ ਸਾਬਕਾ ਚੈਅਰਮੈਨ, ਜਸਪਾਲ ਸਿੰਘ ਬਿੱਟੂ ਚੱਠਾ, ਇੰਦਰਜੀਤ ਸਿੰਘ ਰੱਖੜਾ, ਭੁਪਿੰਦਰ ਸਿੰਘ ਸੇਖੂਪਰ, ਅਮਰਿੰਦਰ ਰਾਜਾ ਤੁੜ, ਹੈਰੀ ਮੂਖਮੇਲਪੁਰ, ਕਿ੍ਸਨ ਸਿੰਘ ਸਨੌਰ, ਜਗਜੀਤ ਸਿੰਘ ਕੋਹਲੀ ਤੇ ਹੋਰ ਆਗੂ ਵੀ ਮੌਜੂਦ ਸਨ | ਰੱਖੜਾ ਨੇ ਕਿਹਾ ਕਿ ਸਾਰੀਆਂ ਵੀਡੀਓਜ਼ ਸਬੂਤ ਦੇ ਤੌਰ 'ਤੇ ਮੌਜੂਦ ਹਨ ਕਿ ਅਕਾਲੀ ਵਰਕਰਾਂ ਨੂੰ ਕੱੁਟਿਆ ਗਿਆ ਤੇ ਫੇਰ ਉਨ੍ਹਾਂ ਦੇ ਖਿਲਾਫ ਨਾਜਾਇਜ਼ ਕੇਸ ਬਣਾ ਦਿੱਤੇ ਗਏ | ਬੀਬੀ ਜਾਗੀਰ ਕੌਰ ਦੇ ਪਤੀ ਦੇ ਖਿਲਾਫ ਨਾਜਾਇਜ਼ ਕੇਸ ਬਣਾਇਆ ਗਿਆ ਤੇ ਸਹੀ ਇਲਾਜ ਨਾ ਹੋਣ ਕਾਰਨ ਬੀਬੀ ਜਾਗੀਰ ਕੌਰ ਦੀ ਮੌਤ ਹੋ ਗਈ | ਰੱਖੜਾ ਨੇ ਜ਼ਿਲਾ ਪੁਲਿਸ ਮੁਖੀ ਨੂੰ ਸਮੁੱਚੀ ਸਥਿਤੀ ਤੋਂ ਜਾਣੂ ਕਰਵਾਕੇ ਮੰਗ ਕੀਤੀ ਕਿ ਉੱਚ ਪੱਧਰ ਜਾਂਚ ਕਰਕੇ ਦੋਸ਼ੀਆਂ ਦੇ ਖਿਲਾਫ ਕਾਰਵਾਈ ਤੇ ਅਕਾਲੀਆਂ 'ਤੇ ਬਣਾਏ ਨਾਜਾਇਜ਼ ਕੇਸ ਵਾਪਸ ਨਾ ਕੀਤੇ ਗਏ ਤਾਂ ਅਕਾਲੀ ਦਲ ਦਾ ਇਕ ਵਫਦ ਇਸ ਮਾਮਲੇ ਵਿਚ ਰਾਜਪਾਲ ਨੂੰ ਮਿਲੇਗਾ ਤੇ ਫਿਰ ਸੰਘਰਸ਼ ਕਰੇਗਾ | ਉਨ੍ਹਾਂ ਕਿਹਾ ਕਿ ਅੱਜ ਸਾਰੇ ਸਬੂਤ ਸਮੇਤ ਵੀਡੀਓਜ਼ ਵੀ.ਐਸ.ਐਸ.ਪੀ. ਨੂੰ ਸੌਪੀਆਂ ਹਨ | ਰੱਖੜਾ ਨੇ ਕਿਹਾ ਕਿ ਮਾਮਲਾ ਗੁਰਦੁਆਰਾ ਸਾਹਿਬ ਦਾ ਹੈ ਤੇ ਇਥੇ ਦੀਆਂ ਵੀਡੀਓਜ਼ ਦੇਖ ਕੇ ਸਾਰਾ ਸੱਚ ਤੇ ਝੂਠ ਸਪੱਸ਼ਟ ਰੂਪ ਵਿਚ ਸਾਹਮਣੇ ਆ ਜਾਂਦਾ ਹੈ | ਰੱਖੜਾ ਨੇ ਕਿਹਾ ਕਿ ਇਸ ਵਕਤ ਪਟਿਆਲਾ ਤਾਂ ਕਿ ਪੂਰੇ ਪੰਜਾਬ ਵਿਚ ਜੰਗਲ ਰਾਜ ਹੈ |
ਅਪਰਾਧਿਕ ਵਿਰਤੀ ਵਾਲੇ ਲੋਕ ਆਮ ਲੋਕਾਂ ਨੂੰ ਕੁੱਟ ਰਹੇ ਹਨ, ਸ਼ਰੇਆਮ ਅਕਾਲੀ ਵਰਕਰਾਂ ਦੇ ਕਤਲ ਹੋ ਰਹੇ ਹਨ | ਕਾਂਗਰਸੀ ਗੁੰਡਾਗਰਦੀ 'ਤੇ ਉਤਰੇ ਹੋਏ ਹਨ | ਉਨ੍ਹਾਂ ਕਿਹਾ ਕਿ ਪੰਜਾਬ ਵਿਚ ਤਾਂ ਵਿਚ ਇੰਜ ਲੱਗਦਾ ਹੈ ਕਿ ਪੂਰੀ ਤਰ੍ਹਾਂ ਮਾਫੀਆ ਆਪਣੇ ਪੈਰ ਪਸਾਰ ਚੁੱਕਾ ਹੈ | ਉਨ੍ਹਾਂ ਕਿਹਾ ਕਿ ਨਸ਼ੇ ਦਾ ਦਰਿਆ ਪੰਜਾਬ ਵਿਚ ਚਲ ਰਿਹਾ ਹੈ | ਹੁਣ ਇਨ੍ਹਾਂ ਦੇ ਐਸ.ਐਚ.ਓ. ਵੀ ਸ਼ਰੇਆਮ ਰਿਸ਼ਵਤ ਕਾਂਡ ਤੇ ਨਸ਼ਿਆਂ ਵਰਗੇ ਸੰਗੀਨ ਜੁਰਮਾਂ ਵਿਚ ਫਸ ਚੁੱਕੇ ਹਨ |

ਮਾਮਲੇ 'ਚ ਵਿਧਾਇਕ ਸਿੱਧੇ ਤੌਰ 'ਤੇ ਜ਼ਿੰਮੇਵਾਰ : ਚੰਦੂਮਾਜਰਾ

ਸ਼ੋ੍ਰਮਣੀ ਅਕਾਲੀ ਦਲ ਦਾ ਇਕ ਵਫ਼ਦ ਸੀਨੀਅਰ ਮੀਤ ਪ੍ਰਧਾਨ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਤੇ ਜ਼ਿਲ੍ਹਾ ਦਿਹਾਤੀ ਦੇ ਪ੍ਰਧਾਨ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਦੀ ਅਗਵਾਈ 'ਚ ਇਕ ਵਫ਼ਦ ਜ਼ਿਲ੍ਹਾ ਪੁਲਿਸ ਮੁਖੀ ਮਨਦੀਪ ਸਿੰਘ ਸਿੱਧੂ ਨੂੰ ਮਿਲਿਆ ਤੇ ...

ਪੂਰੀ ਖ਼ਬਰ »

ਲੁੱਟ-ਖੋਹ ਹੋਣ ਦਾ ਸਦਮਾ ਨਾ ਸਹਾਰਦੀ ਹੋਈ ਸਕੂਲ ਮੁਖੀ ਦੀ ਮੌਤ

ਨਾਭਾ, 7 ਦਸੰਬਰ (ਕਰਮਜੀਤ ਸਿੰਘ)-ਨਾਭਾ ਵਿਖੇ ਲੁੱਟ ਦੀ ਵਾਰਦਾਤ ਨਾ ਸਹਾਰਦੇ ਹੋਏ ਸ੍ਰੀ ਵਿਸ਼ਵਕਰਮਾ ਪਬਲਿਕ ਸਕੂਲ ਦੀ ਮੁਖੀ ਮਨਜੀਤ ਕੌਰ ਦੀ ਮੌਤ ਹੋ ਗਈ | ਬੀਤੇ ਦਿਨੀਂ ਮਨਜੀਤ ਕੌਰ ਸਕੂਲ ਦੇ ਬੱਚਿਆਂ ਤੋਂ ਪੇਪਰਾਂ ਦੀ ਫ਼ੀਸ ਇਕੱਠੀ ਕਰਕੇ ਆ ਰਹੀ ਸੀ ਤਾਂ ਰਸਤੇ ਵਿਚ ਦੋ ...

ਪੂਰੀ ਖ਼ਬਰ »

ਚੰਡੀਗੜ੍ਹ ਮਾਰਕਾ ਸ਼ਰਾਬ ਦੀਆਂ 180 ਬੋਤਲਾਂ ਸਮੇਤ ਦੋ ਕਾਬੂ

ਰਾਜਪੁਰਾ, 7 ਦਸੰਬਰ (ਰਣਜੀਤ ਸਿੰਘ)-ਸਦਰ ਪੁਲਿਸ ਨੇ ਨਾਕਾਬੰਦੀ ਦੌਰਾਨ ਸ਼ਰਾਬ ਦੀਆਂ ਚੰਡੀਗੜ੍ਹ ਮਾਰਕਾ ਸ਼ਰਾਬ ਦੀਆਂ 15 ਪੇਟੀਆਂ ਕੁੱਲ 180 ਬੋਤਲਾਂ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਮੁਤਾਬਿਕ ਥਾਣਾ ਮੁਖੀ ਸ੍ਰੀ ...

ਪੂਰੀ ਖ਼ਬਰ »

ਪਲਾਟ 'ਤੇ ਧੱਕੇ ਨਾਲ ਕਬਜ਼ਾ ਕਰਨ ਵਾਲੇ ਿਖ਼ਲਾਫ਼ ਕੇਸ ਦਰਜ

ਪਟਿਆਲਾ, 7 ਦਸੰਬਰ (ਮਨਦੀਪ ਸਿੰਘ ਖਰੋੜ)-ਸਥਾਨਕ ਸਾਂਈ ਵਿਹਾਰ ਨਿਊ ਅਫਸਰ ਕਲੋਨੀ ਵਿਖੇ ਇਕ ਪਲਾਟ 'ਤੇ ਕਬਜਾ ਕਰਨ ਦੇ ਮਾਮਲੇ 'ਚ ਥਾਣਾ ਸਿਵਲ ਲਾਈਨ ਦੀ ਪੁਲਿਸ ਨੇ ਇਕ ਵਿਅਕਤੀ ਿਖ਼ਲਾਫ਼ ਕੇਸ ਦਰਜ ਕਰ ਲਿਆ ਹੈ | ਉਕਤ ਸ਼ਿਕਾਇਤ ਕਰਦਿਆਂ ਵਿਨੋਦ ਕੁਮਾਰ ਵਾਸੀ ਨਿਊ ਅਫਸਰ ...

ਪੂਰੀ ਖ਼ਬਰ »

ਦਾਜ ਵਿਰੋਧੀ ਕਾਨੂੰਨ ਤਹਿਤ ਸਹੁਰਾ ਪਰਿਵਾਰ ਿਖ਼ਲਾਫ਼ ਪਰਚਾ ਦਰਜ

ਪਟਿਆਲਾ, 7 ਦਸੰਬਰ (ਮਨਦੀਪ ਸਿੰਘ ਖਰੋੜ)-ਸਥਾਨਕ ਪੁਲਿਸ ਨੇ ਦਾਜ ਦਹੇਜ ਦੇ ਵੱਖ ਵੱਖ ਮਾਮਲਿਆਂ 'ਚ ਚਾਰ ਵਿਅਕਤੀਆਂ ਿਖ਼ਲਾਫ਼ ਦਾਜ ਵਿਰੋਧੀ ਕਾਨੰੂਨ ਤਹਿਤ ਕੇਸ ਦਰਜ ਕਰ ਲਿਆ ਹੈ | ਪਹਿਲੇ ਕੇਸ 'ਚ ਸਰਿਕਾ ਸੈਣੀ ਵਾਸੀ ਪਟਿਆਲਾ ਨੇ ਥਾਣਾ ਔਰਤਾਂ ਦੀ ਪੁਲਿਸ ਕੋਲ ਰਿਪੋਰਟ ...

ਪੂਰੀ ਖ਼ਬਰ »

ਪੂਰੇ ਪੈਸੇ ਲੈ ਕੇ ਰਜਿਸਟਰੀ ਨਾ ਕਰਵਾਉਣ ਦੇ ਦੋਸ਼ 'ਚ ਪਰਚਾ ਦਰਜ

ਰਾਜਪੁਰਾ, 7 ਦਸੰਬਰ (ਰਣਜੀਤ ਸਿੰਘ)-ਸਿਟੀ ਪੁਲਿਸ ਨੇ ਪਲਾਟ ਦੇ ਮਾਮਲੇ 'ਚ ਪੂਰੇ ਪੈਸੇ ਲੈ ਕੇ ਰਜਿਸਟਰੀ ਨਾ ਕਰਵਾਉਣ ਦੇ ਦੋਸ਼ 'ਚ ਦੋ ਵਿਅਕਤੀਆਂ ਦੇ ਿਖ਼ਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਮੁਤਾਬਿਕ ਪੁਲਿਸ ਨੂੰ ਪ੍ਰਵੀਨ ਕੌਰ ਪਤਨੀ ...

ਪੂਰੀ ਖ਼ਬਰ »

ਗੋਲੀਆਂ ਚਲਾਉਣ ਵਾਲੇ ਮੁਲਜ਼ਮ 'ਤੇ ਪਰਚਾ ਦਰਜ

ਭੁਨਰਹੇੜੀ, 7 ਦਸੰਬਰ (ਧਨਵੰਤ ਸਿੰਘ)-ਹਲਕਾ ਸਨੌਰ ਦੇ ਪਿੰਡ ਨੈਣਕਲਾਂ 'ਚ ਚੱਲੀ ਗੋਲੀ ਸਬੰਧੀ ਪੁਲਿਸ ਨੇ ਗੁਰਪ੍ਰੀਤ ਸਿੰਘ 'ਤੇ ਮਾਮਲਾ ਦਰਜ ਕਰ ਲਿਆ ਹੈ | ਪੁਲਿਸ ਥਾਣਾ ਸਦਰ ਪਟਿਆਲਾ ਅਤੇ ਸਨੌਰ ਪੁਲਿਸ ਆਪਸ 'ਚ ਤਾਲਮੇਲ ਬਣਾਕੇ ਕਾਨੂੰਨੀ ਕਾਰਵਾਈ ਕਰ ਹੈ | ਵੱਖ-ਵੱਖ ...

ਪੂਰੀ ਖ਼ਬਰ »

ਵਿਆਹੁਤਾ ਵਲੋਂ ਇਨਸਾਫ਼ ਦੀ ਮੰਗ

ਪਟਿਆਲਾ, 7 ਦਸੰਬਰ (ਮਨਦੀਪ ਸਿੰਘ ਖਰੋੜ)-ਵਿਆਹੁਤਾ ਨੇ ਉਸਦੇ ਸਹੁਰਾ ਪਰਿਵਾਰ 'ਤੇ ਦਾਜ ਦਹੇਜ ਮੰਗਣ ਅਤੇ ਕੁੱਟਮਾਰ ਕਰਨ ਦੇ ਆਰੋਪ ਲਗਾਉਂਦਿਆਂ ਪੁਲਿਸ ਤੋਂ ਇਨਸਾਫ਼ ਦੀ ਮੰਗ ਕੀਤੀ ਹੈ | ਪਟਿਆਲਾ ਵਿਖੇ ਪ੍ਰੈੱਸ ਕਾਨਫ਼ਰੰਸ ਦੌਰਾਨ ਮਨਪ੍ਰੀਤ ਕੌਰ ਵਾਸੀ ਪਟਿਆਲਾ ਨੇ ...

ਪੂਰੀ ਖ਼ਬਰ »

15 ਦਿਨ ਪਹਿਲਾਂ ਬਣੀ ਸੜਕ ਦੀਆਂ ਉੱਖੜੀਆਂ ਖਲੇਪੜੀਆਂ 'ਤੇ ਉੱਗਿਆ ਘਾਹ

ਪਟਿਆਲਾ, 7 ਦਸੰਬਰ (ਗੁਰਪ੍ਰੀਤ ਸਿੰਘ ਚੱਠਾ)-ਮੰਡੀ ਬੋਰਡ ਵਲੋਂ ਠੇਕੇਦਾਰ ਰਾਹੀਂ ਪਿੰਡ ਧਰਮਹੇੜੀ ਵਿਖੇ ਬਣੀ ਸੜਕ ਦਾ ਅਜਿਹਾ ਫਾਹਾ ਵੱਢਿਆ ਗਿਆ ਕਿ ਮਹਿਜ਼ 15 ਦਿਨ ਪਹਿਲਾਂ ਬਣਾਈ ਸੜਕ ਦੇ ਜਿੱਥੇ ਖਲੇਪੜ ਉਤਰ ਰਹੇ ਹਨ | ਉੱਥੇ ਸੜਕ ਦਾ ਲੈਵਲ ਬਣਾਉਣ ਅਤੇ ਬਗੈਰ ਕੋਈ ਕੱਚਾ ...

ਪੂਰੀ ਖ਼ਬਰ »

ਤਨਖ਼ਾਹਾਂ ਨਾ ਮਿਲਣ ਤੋਂ ਭੜਕੇ ਜੰਗਲਾਤ ਕਾਮਿਆਂ ਨੇ ਘੇਰਿਆ ਦਫ਼ਤਰ

ਪਟਿਆਲਾ, 7 ਦਸੰਬਰ (ਗੁਰਪ੍ਰੀਤ ਸਿੰਘ ਚੱਠਾ)-ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਜ਼ਿਲ੍ਹਾ ਪਟਿਆਲਾ ਵਲੋਂ ਆਪਣੀਆਂ ਰੁਕੀਆਂ ਤਨਖ਼ਾਹਾਂ ਜਾਰੀ ਕਰਵਾਉਣ ਲਈ ਅੱਜ ਵਣ ਮੰਡਲ ਅਫਸਰ ਪਟਿਆਲਾ ਅੱਗੇ ਧਰਨਾ ਦਿੱਤਾ ਗਿਆ | ਇਸ ਮੌਕੇ ਵੱਖ-ਵੱਖ ਰੇਂਜਾਂ ਤੋਂ ਪਹੁੰਚੇ ਹੋਏ ਵੱਡੀ ...

ਪੂਰੀ ਖ਼ਬਰ »

ਆਪਣੀ ਪਾਰਟੀ ਪ੍ਰਤੀ ਵਫਾਦਰ ਨਹੀਂ ਹਨ ਚੰਦੂਮਾਜਰਾ, ਹੋਰਨਾਂ ਨੂੰ ਪਵਾਉਂਦੇ ਹਨ ਵੋਟਾਂ-ਜਲਾਲਪੁਰ

ਘਨੌਰ, 7 ਦਸੰਬਰ (ਜਾਦਵਿੰਦਰ ਸਿੰਘ ਜੋਗੀਪੁਰ)-ਵਿਧਾਇਕ ਮਦਨ ਲਾਲ ਜਲਾਲਪੁਰ ਨੇ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ 'ਤੇ 'ਅੰਡੇ ਕਿਤੇ ਤੇ ਕੁੜ ਕੁੜ ਕਿਤੇ' ਵਾਲਾ ਵਿਅੰਗ ਕੱਸਦਿਆਂ ਕਿਹਾ ਕਿ ਅਕਾਲੀ ਦਲ ਵਿਚ ਵੱਡੇ ਅਹੁਦਿਆਂ 'ਤੇ ਰਹਿੰਦਿਆਂ ਹੋਰਨਾਂ ਪਾਰਟੀਆਂ ਨੂੰ ਵੋਟਾਂ ...

ਪੂਰੀ ਖ਼ਬਰ »

ਹਲਕਾ ਵਿਧਾਇਕ ਦੀ ਮੁੱਖ ਮੰਤਰੀ ਨਾਲ ਨਾਰਾਜ਼ਗੀ ਹੋਈ ਦੂਰ

ਪਾਤੜਾਂ, 7 ਦਸੰਬਰ (ਗੁਰਵਿੰਦਰ ਸਿੰਘ ਬੱਤਰਾ)-ਪੰਜਾਬ ਦੇ ਮੱੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਚੱਲੀ ਆ ਰਹੀ ਜ਼ਿਲ੍ਹਾ ਪਟਿਆਲਾ ਦੇ ਚਾਰ ਵਿਧਾਇਕਾਂ ਦੀ ਨਾਰਾਜ਼ਗੀ ਵਿਚ ਹਲਕਾ ਸ਼ੁਤਰਾਣਾ ਦੇ ਵਿਧਾਇਕ ਨਿਰਮਲ ਸਿੰਘ ਨੇ ਸਾਫ਼ ਕਰ ਦਿੱਤਾ ਹੈ ਕਿ ਸਰਕਾਰ ਉਨ੍ਹਾਂ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਵਿਖੇ 61ਵੀਂ ਇੰਡੀਅਨ ਸੁਸਾਇਟੀ ਆਫ਼ ਲੇਬਰ ਇਕਨਾਮਿਕਸ ਕਾਨਫ਼ਰੰਸ ਸ਼ੁਰੂ

ਪਟਿਆਲਾ, 7 ਦਸੰਬਰ (ਗੁਰਪ੍ਰੀਤ ਸਿੰਘ ਚੱਠਾ)-ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਸੈਂਟਰ ਫ਼ਾਰ ਡਿਵੈਲਪਮੈਂਟ ਇਕਨਾਮਿਕਸ ਐਾਡ ਇਨੋਵੇਸ਼ਨ ਸਟੱਡੀਜ਼ (ਸੀ.ਡੀ.ਈ.ਆਈ.ਐੱਸ.) ਵਲੋਂ ਕਰਵਾਈ ਜਾ ਰਹੀ 61ਵੀਂ ਇੰਡੀਅਨ ਸੋਸਾਇਟੀ ਆਫ਼ ਲੇਬਰ ਇਕਨਾਮਿਕਸ ਕਾਨਫ਼ਰੰਸ ਅੱਜ ਸ਼ੁਰੂ ...

ਪੂਰੀ ਖ਼ਬਰ »

ਪੰਜਾਬ ਪਬਲਿਕ ਸਕੂਲ ਨਾਭਾ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ

ਨਾਭਾ, 7 ਦਸੰਬਰ (ਕਰਮਜੀਤ ਸਿੰਘ)-ਪੰਜਾਬ ਪਬਲਿਕ ਸਕੂਲ ਨਾਭਾ ਵਿਖੇ ਸਲਾਨਾ ਇਨਾਮ ਵੰਡ ਸਮਾਰੋਹ 6 ਦਸੰਬਰ ਅਤੇ 7 ਦਸੰਬਰ ਨੂੰ ਕਰਵਾਇਆ ਗਿਆ | ਸਮਾਗਮਾਂ ਦਾ ਆਰੰਭ 6 ਦਸੰਬਰ 1994 ਸਿਲਵਰ ਜੁਬਲੀ ਬੈਚ ਦੇ ਵਿਦਿਆਰਥੀਆਂ ਦੇ ਆਗਮਨ ਨਾਲ ਹੋਇਆ | ਸਿਲਵਰ ਜੁਬਲੀ ਬੈਂਚ ਨੇ ...

ਪੂਰੀ ਖ਼ਬਰ »

ਸਮਾਜਿਕ ਚੇਤਨਾ ਮਹਾਂਸਭਾ ਨੇ ਡਾ. ਅੰਬੇਡਕਰ ਨੂੰ ਦਿੱਤੀ ਸ਼ਰਧਾਂਜਲੀ

ਪਟਿਆਲਾ, 7 ਨਵੰਬਰ (ਗੁਰਪ੍ਰੀਤ ਸਿੰਘ ਚੱਠਾ)-ਪਟਿਆਲਾ ਭਾਰਤੀ ਸੰਵਿਧਾਨ ਦੇ ਨਿਰਮਾਤਾ, ਭਾਰਤ ਰਤਨ ਅਤੇ ਭਾਰਤ ਦੇ ਪਹਿਲੇ ਕਾਨੂੰਨ ਮੰਤਰੀ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ 63ਵੇਂ ਪ੍ਰੀ ਨਿਰਵਾਣ ਦਿਵਸ ਨੂੰ ਸਮਰਪਿਤ ਬੱਸ ਸਟੈਂਡ ਨੇੜੇ ਸਥਾਪਿਤ ਡਾ. ਅੰਬੇਡਕਰ ...

ਪੂਰੀ ਖ਼ਬਰ »

ਕੇਂਦਰੀ ਜੇਲ੍ਹ ਪਟਿਆਲਾ 'ਚ ਔਰਤ ਵਲੋਂ ਭੁੱਖ ਹੜਤਾਲ ਦੂਜੇ ਦਿਨ ਵੀ ਜਾਰੀ

ਪਟਿਆਲਾ, 7 ਦਸੰਬਰ (ਮਨਦੀਪ ਸਿੰਘ ਖਰੋੜ)-ਕੇਂਦਰੀ ਜੇਲ੍ਹ ਪਟਿਆਲਾ 'ਚ ਬੰਦ ਇਕ ਹਵਾਲਾਤੀ ਔਰਤ ਨੇ ਪਿਛਲੇ ਦੋ ਦਿਨਾਂ ਤੋ ਜੇਲ੍ਹ 'ਚ ਭੁੱਖ ਹੜਤਾਲ ਕਰ ਰੱਖੀ ਹੈ | ਉਸ ਦਾ ਕਹਿਣਾ ਹੈ ਕਿ ਮੁਹਾਲੀ ਪੁਲਿਸ ਵਲੋਂ ਉਸ ਨੂੰ ਪਿਛਲੇ ਸਮੇਂ ਤੋਂ ਅਦਾਲਤ 'ਚ ਪੇਸ਼ੀਆਂ ਭੁਗਤਣ ਲਈ ਨਹੀ ...

ਪੂਰੀ ਖ਼ਬਰ »

ਡੀ.ਏ.ਵੀ. ਪਬਲਿਕ ਸਕੂਲ ਵਿਚ ਸਪੋਰਟਸ ਮੀਟ ਕਰਵਾਈ

ਰਾਜਪੁਰਾ, 7 ਦਸੰਬਰ (ਰਣਜੀਤ ਸਿੰਘ)-ਇੱਥੋਂ ਦੇ ਡੀ.ਏ.ਵੀ. ਪਬਲਿਕ ਸਕੂਲ 'ਚ ਸਪੋਰਟਸ ਮੀਟ ਕਰਵਾਈ ਗਈ ਜਿਸ 'ਚ ਵੱਡੀ ਗਿਣਤੀ ਵਿਚ ਸਕੂਨ ਦੇ ਵਿਦਿਆਰਥੀਆਂ ਨੇ ਭਾਗ ਲਿਆ | ਇਸ ਸਮਾਗਮ ਦੇ ਮੁੱਖ ਮਹਿਮਾਨ ਸਰਪੰਚ ਪਰਮਜੀਤ ਸਿੰਘ, ਅਸ਼ੋਕ ਛਾਬੜਾ ਸਨ | ਸਮਾਗਮ ਦਾ ਸ਼ੁੱਭ ਆਰੰਭ ...

ਪੂਰੀ ਖ਼ਬਰ »

ਨਟਾਸ ਨੇ ਸਵਰਗੀ ਕਲਾਕਾਰ ਪਰਵੀਨ ਖੰਨਾ ਦੇ ਪਰਿਵਾਰ ਨੂੰ ਸਹਾਇਤਾ ਰਾਸ਼ੀ ਭੇਟ ਕੀਤੀ

ਪਟਿਆਲਾ, 7 ਦਸੰਬਰ (ਗੁਰਪ੍ਰੀਤ ਸਿੰਘ ਚੱਠਾ)-ਨੈਸ਼ਨਲ ਥੀਏਟਰ ਆਰਟਸ ਸੁਸਾਈਟੀ ਨਟਾਸ ਦੇ ਨਿਰਦੇਸ਼ਕ ਜੋੜੀ ਪ੍ਰਾਣ ਸੱਭਰਵਾਲ-ਸੁਨੀਤਾ ਸੱਭਰਵਾਲ ਵਲੋਂ ਨਟਾਸ ਦੇ ਨੌਜਵਾਨ ਲਾਈਟ ਸਾਉਂਡ ਕਲਾਕਾਰ ਪ੍ਰਵੀਨ ਖੰਨਾ ਦੀ ਬੇਵਕਤੀ ਮੌਤ 'ਤੇ ਆਰੰਭੇ 'ਪਰਿਵਾਰ ਸਹਾਇਤਾ ਫੰਡ' ...

ਪੂਰੀ ਖ਼ਬਰ »

ਸਰਕਾਰੀ ਰਿਪੁਦਮਨ ਕਾਲਜ ਵਿਖੇ ਮਨਾਇਆ ਹਥਿਆਰਬੰਦ ਸੈਨਾ ਝੰਡਾ ਦਿਵਸ

ਨਾਭਾ, 7 ਦਸੰਬਰ (ਕਰਮਜੀਤ ਸਿੰਘ)-ਸਰਕਾਰੀ ਰਿਪੁਦਮਨ ਕਾਲਜ ਨਾਭਾ ਵਿਖੇ ਹਥਿਆਰਬੰਦ ਸੈਨਾ ਝੰਡਾ ਦਿਵਸ ਕਾਲਜ ਦੀ ਮੁਖੀ ਮੈਡਮ ਰਾਜ ਕੁਮਾਰੀ ਦੀ ਅਗਵਾਈ ਹੇਠ ਮਨਾਇਆ ਗਿਆ | ਇਹ ਦਿਵਸ ਭਾਰਤੀ ਸੈਨਾ ਦੀਆਂ ਅਣਥੱਕ ਸੇਵਾਵਾਂ ਅਤੇ ਸਹੀਦੀਆਂ ਨੂੰ ਸਮਰਪਿਤ ਹੈ | ਪਿ੍ੰ. ਰਾਜ ...

ਪੂਰੀ ਖ਼ਬਰ »

ਉਦਯੋਗਪਤੀ ਰਮੇਸ਼ ਗਰਗ ਸਨਮਾਨਿਤ

ਸਮਾਣਾ, 7 ਦਸੰਬਰ (ਸਾਹਿਬ ਸਿੰਘ)-ਗੁਰਦੁਆਰਾ ਭਗਤ ਰਵਿਦਾਸ ਜੀ ਕਮੇਟੀ ਵਲੋਂ ਸ਼ਹਿਰ ਦੇ ਉਦਯੋਗਪਤੀ ਰਮੇਸ਼ ਗਰਗ ਨੂੰ ਉਨ੍ਹਾਂ ਦੀ ਸਮਾਜ ਪ੍ਰਤੀ ਸੇਵਾ ਨੂੰ ਮੁੱਖ ਰੱਖ ਕੇ ਸਨਮਾਨਿਤ ਕੀਤਾ ਗਿਆ ਹੈ | ਗੁਰਦੁਆਰਾ ਕਮੇਟੀ ਦੇ ਪ੍ਰਧਾਨ ਭਾਈ ਰਾਜ ਸਿੰਘ ਨੇ ਕਿਹਾ ਕਿ ਰਮੇਸ਼ ...

ਪੂਰੀ ਖ਼ਬਰ »

ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੀ ਬੈਠਕ 'ਚ ਕਈ ਵਿਚਾਰ ਚਰਚੇ ਹੋਏ

ਪਟਿਆਲਾ, 7 ਦਸੰਬਰ (ਜਸਪਾਲ ਸਿੰਘ ਢਿੱਲੋਂ)-ਅੱਜ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੀ ਵਿਸ਼ੇਸ਼ ਬੈਠਕ ਜ਼ਿਲ੍ਹਾ ਦੇ ਖ਼ਜ਼ਾਨਚੀ ਦਰਸ਼ਨ ਸਿੰਘ ਸੇਖੁਪੁਰ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਪਟਿਆਲਾ ਬਲਾਕ ਦੇ ਪਿੰਡਾਂ ਸ਼ੇਖੁਰਪੁਰ, ਅਸਰਪੁਰ, ਗੱਜੂਮਾਜਰਾ, ਰਾਜਗੜ੍ਹ, ...

ਪੂਰੀ ਖ਼ਬਰ »

ਬੁੱਢਾ ਦਲ ਪਬਲਿਕ ਸਕੂਲ ਵਿਖੇ ਸਾਲਾਨਾ ਸਮਾਗਮ ਕਰਵਾਇਆ

ਪਟਿਆਲਾ, 7 ਦਸੰਬਰ (ਗੁਰਪ੍ਰੀਤ ਸਿੰਘ ਚੱਠਾ)-ਬੁੱਢਾ ਦਲ ਪਬਲਿਕ ਸਕੂਲ ਵਿਖੇ ਸਮਾਗਮ ਕਰਵਾਇਆ ਗਿਆ ਜਿਸ ਵਿਚ ਪ੍ਰਮੁੱਖ ਸ਼ਖ਼ਸੀਅਤਾਂ 'ਚ ਸ੍ਰੀ ਵਰੁਨ ਸ਼ਰਮਾ ਐੱਸ.ਪੀ. ਸਿਟੀ, ਪਟਿਆਲਾ, ਸੰਜੀਵ ਸ਼ਰਮਾ ਮੇਅਰ, ਪਟਿਆਲਾ, ਸਕੂਲ ਦੇ ਚੀਫ਼ ਪੈਟਰਨ ਸਿੰਘ ਸਾਹਿਬ ਜਥੇਦਾਰ ਬਾਬਾ ...

ਪੂਰੀ ਖ਼ਬਰ »

ਹਲਕਾ ਵਿਧਾਇਕ ਵਲੋਂ ਸਰਪੰਚਾਂ ਨਾਲ ਬੈਠਕ

ਪਾਤੜਾਂ, 7 ਦਸੰਬਰ (ਗੁਰਵਿੰਦਰ ਸਿੰਘ ਬੱਤਰਾ)-ਅੱਜ ਬਲਾਕ ਸੰਮਤੀ ਦਫਤਰ ਪਾਤੜਾਂ ਵਿਖੇ ਹਲਕਾ ਵਿਧਾਇਕ ਨਿਰਮਲ ਸਿੰਘ ਵਲੋਂ ਇਲਾਕੇ ਦੇ ਸਰਪੰਚਾਂ ਨਾਲ ਇਕ ਬੈਠਕ ਕੀਤੀ ਗਈ ਜਿਸ ਵਿਚ ਪੰਚਾਇਤਾਂ ਨੰੂ ਆ ਰਹੀਆਂ ਮੁਸ਼ਕਿਲਾਂ ਸਬੰਧੀ ਮੌਕੇ 'ਤੇ ਹੀ ਸਬੰਧਿਤ ਅਧਿਕਾਰੀਆਂ ਦੇ ...

ਪੂਰੀ ਖ਼ਬਰ »

ਵਿਦਿਆਰਥੀਆਂ ਦਾ ਸਕੂਲ ਸਟਾਫ਼ ਵਲੋਂ ਸਨਮਾਨ

ਬਨੂੜ, 7 ਦਸੰਬਰ (ਭੁਪਿੰਦਰ ਸਿੰਘ)-ਯੁਵਕ ਸੇਵਾਵਾਂ ਵਿਭਾਗ ਪੰਜਾਬ ਵਲੋਂ ਮਨਾਲੀ ਵਿਖੇ ਲਗਾਏ ਗਏ ਐਨ.ਐਸ.ਐਸ. ਕੈਂਪ ਵਿਚ ਭਾਗ ਲੈ ਕੇ ਪਰਤੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬਨੂੜ ਦੇ 5 ਵਿਦਿਆਰਥੀਆਂ ਦਾ ਅੱਜ ਸਕੂਲ ਦੀ ਪਿ੍ੰਸੀਪਲ ਅਨੀਤਾ ਭਾਰਦਵਾਜ, ਉੱਪ ...

ਪੂਰੀ ਖ਼ਬਰ »

ਪੰਜਾਬ ਦੀ ਕਾਂਗਰਸ ਸਰਕਾਰ ਹਰ ਫਰੰਟ 'ਤੇ ਫੇਲ੍ਹ ਸਾਬਿਤ ਹੋਈ : ਵਿੰਦਾ

ਪਟਿਆਲਾ, 7 ਦਸੰਬਰ (ਜ.ਸ. ਢਿੱਲੋਂ)-ਸ਼ੋ੍ਰਮਣੀ ਅਕਾਲੀ ਦਲ ਪਟਿਆਲਾ ਸ਼ਹਿਰੀ ਦੇ ਸੀਨੀਅਰ ਆਗੂ ਤੇ ਸਾਬਕਾ ਮੈਂਬਰ ਨਗਰ ਸੁਧਾਰ ਟਰੱਸਟ ਪਟਿਆਲਾ ਰਵਿੰਦਰ ਸਿੰਘ ਵਿੰਦਾ ਗਰੋਵਰ ਨੇ ਆਖਿਆ ਹੈ ਕਿ ਪੰਜਾਬ ਦੀ ਮੌਜੂਦਾ ਕਾਂਗਰਸ ਸਰਕਾਰ ਹਰ ਫਰੰਟ ਤੇ ਫੇਲ ਸਾਬਿਤ ਹੋਈ ਹੈ ਅਤੇ ...

ਪੂਰੀ ਖ਼ਬਰ »

ਸ਼ਹਿਰ ਨਾਭੇ ਦੇ ਦੁਕਾਨਦਾਰਾਂ ਨੇ ਸਫ਼ਾਈ ਅਭਿਆਨ ਦੀ ਕੀਤੀ ਸ਼ੁਰੂਆਤ

ਨਾਭਾ, 7 ਦਸੰਬਰ (ਅਮਨਦੀਪ ਸਿੰਘ ਲਵਲੀ)-ਸ਼ਹਿਰ ਨਾਭਾ ਵਿਖੇ ਪ੍ਰਚੂਨ ਕਰਿਆਨੇ ਦੇ ਵੱਡੇ ਛੋਟੇ ਸਮੂਹ ਦੁਕਾਨਦਾਰਾਂ ਦੇ ਅੱਜ ਬਾਜ਼ਾਰਾਂ 'ਚ ਗਗਨ ਬਨਸਪਤੀ ਘੀ ਦੇ ਨਿਰਮਾਤਾ ਬੂਗੇ ਇੰਡੀਆ ਦੇ ਨਾਲ ਮਿਲ ਸਫ਼ਾਈ ਅਭਿਆਨ ਦੀ ਸ਼ੁਰੂਆਤ ਕੀਤੀ | ਕੰਜ਼ੂਯੂਮਰ ਪ੍ਰੋਡਕਟਸ, ...

ਪੂਰੀ ਖ਼ਬਰ »

ਡਾ. ਭੀਮ ਰਾਉ ਅੰਬੇਡਕਰ ਦਾ ਪ੍ਰੀ-ਨਿਰਵਾਣ ਦਿਵਸ ਮਨਾਇਆ

ਨਾਭਾ, 7 ਦਸੰਬਰ (ਅਮਨਦੀਪ ਸਿੰਘ ਲਵਲੀ)-ਨਾਭਾ ਦੇ ਪਟਿਆਲਾ ਗੇਟ ਸਥਿਤ ਡਾ, ਭੀਮ ਰਾਉ ਅੰਬੇਡਕਰ ਦੇ ਬੁੱਤ ਨਜ਼ਦੀਕ ਦਲਿਤ ਸਮਾਜ ਦੀਆਂ ਭਰਾਤਰੀ ਜਥੇਬੰਦੀਆਂ ਵਲੋਂ ਭਾਰਤੀ ਸੰਵਿਧਾਨ ਬਚਾਓ ਅੰਦੋਲਨ ਦੇ ਝੰਡੇ ਹੇਠ ਭਾਰਤ ਰਤਨ ਬਾਬਾ ਸਾਹਿਬ ਭੀਮ ਰਾਉ ਅੰਬੇਡਕਰ ਦਾ ...

ਪੂਰੀ ਖ਼ਬਰ »

ਭ ੌਾ ਪਰਖ ਦਿਵਸ ਮੌਕੇ ਪਿੰਡ ਮੂੰਡਖੇੜਾ ਵਿਖੇ ਲਗਾਇਆ ਕਿਸਾਨ ਸਿਖਲਾਈ ਕੈਂਪ

ਪਟਿਆਲਾ, 7 ਦਸੰਬਰ (ਜ.ਸ. ਢਿੱਲੋਂ)-ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਕਿਸਾਨਾਂ ਨੂੰ ਹਾੜੀ ਦੀਆਂ ਫ਼ਸਲਾਂ ਦੀ ਕਾਸ਼ਤ ਤੇ ਬਿਮਾਰੀਆਂ ਦੀ ਰੋਕਥਾਮ ਸਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਭੌ ਪਰਖ ਦਿਵਸ ਮੌਕੇ ਪਿੰਡ ਮੂੰਡਖੇੜਾ ...

ਪੂਰੀ ਖ਼ਬਰ »

ਔਰਤ ਨਾਲ ਧੋਖਾਧੜੀ ਕਰਨ ਦੇ ਦੋਸ਼ 'ਚ ਪਰਚਾ ਦਰਜ

ਰਾਜਪੁਰਾ, 7 ਦਸੰਬਰ (ਰਣਜੀਤ ਸਿੰਘ)-ਸਿਟੀ ਪੁਲਿਸ ਨੇ ਇਕ ਵਿਅਕਤੀ ਦੇ ਿਖ਼ਲਾਫ਼ ਔਰਤ ਨਾਲ ਧੋਖਾਧੜੀ ਕਰਨ ਦੇ ਦੋਸ਼ 'ਚ ਪਰਚਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਮੁਤਾਬਿਕ ਪੁਲਿਸ ਨੂੰ ਔਰਤ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਸ ਦੀ ਕੰਪਨੀ ਵਿਚ ਇਕ ...

ਪੂਰੀ ਖ਼ਬਰ »

ਝਪਟਮਾਰੀ ਸਬੰਧੀ ਮਾਮਲਾ ਦਰਜ

ਨਾਭਾ, 7 ਦਸੰਬਰ (ਕਰਮਜੀਤ ਸਿੰਘ)-ਸ਼ਹਿਰ 'ਚ ਝਪਟਮਾਰੀ ਤੇ ਚੋਰੀਆਂ ਦੀਆਂ ਵਾਰਦਾਤਾਂ ਰੁਕਣ ਦਾ ਨਾਂਅ ਨਹੀਂ ਲੈ ਰਹੀਆਂ ਇਸੇ ਹੀ ਕੜੀ ਵਿਚ ਥਾਣਾ ਕੋਤਵਾਲੀ ਨਾਭਾ ਵਿਖੇ ਮਨਜੀਤ ਕੌਰ ਪਤਨੀ ਕੁਲਦੀਪ ਸਿੰਘ ਵਾਸੀ ਸਾਹਮਣੇ ਛੱਜੂ ਰਾਮ ਧਰਮਸ਼ਾਲਾ ਵਾਲੀ ਗਲੀ ਮੈਹਸ ਗੇਟ ...

ਪੂਰੀ ਖ਼ਬਰ »

ਮੋਹਿਤ ਮਹਿੰਦਰਾ ਬਣੇ ਪੰਜਾਬ ਯੂਥ ਕਾਂਗਰਸ ਦੇ ਕੌਮੀ ਜਨਰਲ ਸਕੱਤਰ

* ਸਮਰਥਕਾਂ ਨੇ ਮਨਾਈ ਖ਼ੁਸ਼ੀ ਪਟਿਆਲਾ, 7 ਦਸੰਬਰ (ਗੁਰਪ੍ਰੀਤ ਸਿੰਘ ਚੱਠਾ)-ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਦੇ ਪੁੱਤਰ ਮੋਹਿਤ ਮਹਿੰਦਰਾ ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਚੁਣੇ ਗਏ ਹਨ | ਇਨ੍ਹਾਂ ਦੀ ਜਿੱਤ ਦੀ ਖ਼ੁਸ਼ੀ 'ਚ ਅੱਜ ਪਟਿਆਲਾ ਸ਼ਹਿਰ 'ਚ ਉਨ੍ਹਾਂ ਦੇ ...

ਪੂਰੀ ਖ਼ਬਰ »

ਕੈਰੀ ਬੈਗ ਦੇ ਪੈਸੇ ਲੈਣ 'ਤੇ ਨਿੱਜੀ ਸਟੋਰ ਨੂੰ 3 ਹਜ਼ਾਰ ਜੁਰਮਾਨਾ

ਪਟਿਆਲਾ, 7 ਦਸੰਬਰ (ਮਨਦੀਪ ਸਿੰਘ ਖਰੋੜ)-22 ਨੰਬਰ ਵਿਖੇ ਸਥਿਤ ਕੈਪਸ਼ਨ ਕੱਪੜਿਆਂ ਦੇ ਸਟੋਰ ਵਲੋਂ ਇਕ ਗਾਹਕ ਤੋਂ ਕੈਰੀ ਬੈਗ ਦੇਣ ਦੇ ਬਦਲੇ 4 ਰੁਪਏ ਵਾਧੂ ਲੈਣ ਕਾਰਨ ਕੰਜ਼ਿਊਮਰ ਕੋਰਟ ਨੇ ਸਟੋਰ ਨੂੰ 3 ਹਜ਼ਾਰ ਰੁਪਏ ਜੁਰਮਾਨਾ ਭਰਨ ਦਾ ਹੁਕਮ ਕੀਤਾ ਹੈ | ਇਸ ਦੀ ਪੁਸ਼ਟੀ ...

ਪੂਰੀ ਖ਼ਬਰ »

ਚੋਰਾਂ ਨੇ ਲੱਖਾਂ ਰੁਪਏ ਦੇ ਮਾਲ 'ਤੇ ਕੀਤਾ ਹੱਥ ਸਾਫ਼

ਰਾਜਪੁਰਾ, 7 ਦਸੰਬਰ (ਰਣਜੀਤ ਸਿੰਘ)-ਰਾਜਪੁਰਾ ਸ਼ਹਿਰ ਵਿਚ ਬੀਤੀ ਰਾਤ ਚੋਰਾਂ ਨੇ ਇਕ ਛੋਟੇ ਹਾਥੀ ਟੈਂਪੂ ਵਿਚੋਂ ਲੱਖਾਂ ਰੁਪਏ ਦਾ ਸਮਾਨ ਚੋਰੀ ਕਰ ਲਿਆ ਹੈ | ਇਸ ਚੋਰੀ ਕਾਰਨ ਮੁਹੱਲਾ ਵਾਸੀਆਂ ਅੰਦਰ ਡਰ ਤੇ ਭੈਅ ਦਾ ਮਾਹੌਲ ਬਣਿਆ ਪਿਆ ਹੈ | ਇਸ ਸਬੰਧੀ ਟੈਂਪੂ ਦੇ ਮਾਲਕ ...

ਪੂਰੀ ਖ਼ਬਰ »

ਸਨਿਚਰਵਾਰ ਦੀ ਛੁੱਟੀ ਦੀ ਮੰਗ ਕਰਦਿਆਂ ਵਕੀਲਾਂ ਵਲੋਂ ਹੜਤਾਲ

ਪਟਿਆਲਾ, 7 ਦਸੰਬਰ (ਮਨਦੀਪ ਸਿੰਘ ਖਰੋੜ)-ਮਾਣਯੋਗ ਹਾਈਕੋਰਟ ਦੀ ਤਰਜ 'ਤੇ ਹਰ ਸਨਿਚਰਵਾਰ ਜਿਲ੍ਹਾ ਕੋਰਟ ਕਚਹਿਰੀਆਂ ਵਿਚ ਛੁੱਟੀ ਦੀ ਮੰਗ ਕਰਦਿਆਂ ਬਾਰ ਐਸੋ. ਪਟਿਆਲਾ ਵਲੋਂ ਅੱਜ ਆਪਣੇ ਕੰਮਕਾਜ ਠੱਪ ਕਰਕੇ ਹੜਤਾਲ ਕੀਤੀ ਗਈ | ਇਸ ਦੌਰਾਨ ਬਾਰ ਐਸੋ. ਦੇ ਪ੍ਰਧਾਨ ਵਕੀਲ ...

ਪੂਰੀ ਖ਼ਬਰ »

ਮੋਹਿਤ ਮਹਿੰਦਰਾ ਬਣੇ ਪੰਜਾਬ ਯੂਥ ਕਾਂਗਰਸ ਦੇ ਕੌਮੀ ਜਨਰਲ ਸਕੱਤਰ

* ਸਮਰਥਕਾਂ ਨੇ ਮਨਾਈ ਖ਼ੁਸ਼ੀ ਪਟਿਆਲਾ, 7 ਦਸੰਬਰ (ਗੁਰਪ੍ਰੀਤ ਸਿੰਘ ਚੱਠਾ)-ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਦੇ ਪੁੱਤਰ ਮੋਹਿਤ ਮਹਿੰਦਰਾ ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਚੁਣੇ ਗਏ ਹਨ | ਇਨ੍ਹਾਂ ਦੀ ਜਿੱਤ ਦੀ ਖ਼ੁਸ਼ੀ 'ਚ ਅੱਜ ਪਟਿਆਲਾ ਸ਼ਹਿਰ 'ਚ ਉਨ੍ਹਾਂ ਦੇ ...

ਪੂਰੀ ਖ਼ਬਰ »

Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX